ਤਾਜਾ ਖ਼ਬਰਾਂ


ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਦਾ ਸੰਘਰਸ਼ : ਤਿੰਨ ਅਧਿਆਪਕਾਂ ਦਾ ਮਰਨ ਵਰਤ ਜਾਰੀ
. . .  5 minutes ago
ਸੰਗਰੂਰ, 19 ਸਤੰਬਰ (ਧੀਰਜ ਪਸ਼ੋਰੀਆ)- ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ 16 ਦਿਨਾਂ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ 'ਚ ਸੰਘਰਸ਼ ਕਰ ਰਹੇ ਅਧਿਆਪਕਾਂ 'ਚੋਂ ਤਿੰਨ ਬੇਰੁਜ਼ਗਾਰ ਟੈੱਟ ਪਾਸ ਈ. ਟੀ. ਟੀ. ਅਧਿਆਪਕਾਂ ਦਾ...
ਕਰਜ਼ੇ ਦੇ ਬੋਝ ਹੇਠਾਂ ਦੱਬੇ ਕਿਸਾਨ ਨੇ ਜ਼ਹਿਰ ਪੀ ਕੇ ਕੀਤੀ ਖ਼ੁਦਕੁਸ਼ੀ
. . .  28 minutes ago
ਸ਼ੁਤਰਾਣਾ, 19 ਸਤੰਬਰ (ਬਲਦੇਵ ਸਿੰਘ ਮਹਿਰੋਕ)- ਪਟਿਆਲਾ ਜ਼ਿਲ੍ਹੇ ਦੇ ਹਲਕਾ ਸ਼ੁਤਰਾਣਾ ਵਿਖੇ ਪਿੰਡ ਸ਼ਾਦੀਪੁਰ ਮੋਮੀਆਂ ਦੀ ਗ੍ਰਾਮ ਪੰਚਾਇਤ ਡੇਰਾ ਭੂੰਡਥੇਹ ਦੇ ਇੱਕ ਕਿਸਾਨ ਵਲੋਂ ਖ਼ੁਦਕੁਸ਼ੀ...
ਸੁਲਤਾਨਪੁਰ ਲੋਧੀ ਵਿਖੇ ਸ਼੍ਰੋਮਣੀ ਕਮੇਟੀ ਦੀ ਬੈਠਕ ਸ਼ੁਰੂ
. . .  about 1 hour ago
ਸੁਲਤਾਨਪੁਰ ਲੋਧੀ, 19 ਸਤੰਬਰ (ਥਿੰਦ, ਕੋਮਲ, ਹੈਪੀ, ਲਾਡੀ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਵਿਸ਼ੇਸ਼ ਬੈਠਕ ਅੱਜ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ...
ਮਮਤਾ ਬੈਨਰਜੀ ਨੇ ਕੀਤੀ ਅਮਿਤ ਸ਼ਾਹ ਨਾਲ ਮੁਲਾਕਾਤ
. . .  about 1 hour ago
ਨਵੀਂ ਦਿੱਲੀ, 19 ਸਤੰਬਰ- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਤੇ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਇਸ...
ਸ਼੍ਰੋਮਣੀ ਕਮੇਟੀ ਵਲੋਂ ਜਗਨਨਾਥ ਪੁਰੀ ਵਿਖੇ ਪਹਿਲੇ ਪਾਤਸ਼ਾਹ ਨਾਲ ਸੰਬੰਧਿਤ ਅਸਥਾਨ ਬਿਲਕੁਲ ਸੁਰੱਖਿਅਤ ਹੋਣ ਦਾ ਦਾਅਵਾ
. . .  about 1 hour ago
ਅੰਮ੍ਰਿਤਸਰ, 19 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਹੈ ਕਿ ਓਡੀਸ਼ਾ ਦੇ ਜਗਨਨਾਥ ਪੁਰੀ ਵਿਖੇ ਸਥਿਤ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸੰਬੰਧਿਤ...
ਡੇਰਾ ਬਾਬਾ ਨਾਨਕ ਵਿਖੇ ਕੈਪਟਨ ਕਰ ਰਹੇ ਹਨ ਲੈਂਡ ਪੋਰਟ ਅਥਾਰਿਟੀ ਅਤੇ ਐੱਨ. ਐੱਚ. ਏ. ਦੇ ਅਧਿਕਾਰੀਆਂ ਨਾਲ ਬੈਠਕ
. . .  about 1 hour ago
ਡੇਰਾ ਬਾਬਾ ਨਾਨਕ, 19 ਸਤੰਬਰ (ਕਾਹਲੋਂ, ਪੁਰੇਵਾਲ, ਸ਼ਰਮਾ, ਮਾਂਗਟ, ਬਾਠ)- ਅੱਜ ਡੇਰਾ ਬਾਬਾ ਨਾਨਕ ਵਿਖੇ ਪਹੁੰਚੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਇੱਥੋਂ ਦੀ ਦਾਣਾ ਮੰਡੀ ਵਿਖੇ ਆਯੋਜਿਤ...
ਅੱਜ ਅਮਿਤ ਸ਼ਾਹ ਨਾਲ ਮੁਲਾਕਾਤ ਕਰੇਗੀ ਮਮਤਾ ਬੈਨਰਜੀ
. . .  about 1 hour ago
ਨਵੀਂ ਦਿੱਲੀ, 19 ਸਤੰਬਰ- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਅੱਜ ਕੇਂਦਰੀ ਗ੍ਰਹਿ ਮੰਤਰੀ ਅਤੇ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨਾਲ ਮੁਲਾਕਾਤ ਕਰੇਗੀ। ਇਹ ਅਟਕਲਾਂ ਲਗਾਈਆਂ ਜਾ...
20 ਡਾਲਰ ਫ਼ੀਸ ਪ੍ਰਕਿਰਿਆ ਖੁੱਲ੍ਹੇ ਦਰਸ਼ਨ-ਦੀਦਾਰੇ ਦੀ ਪਰੰਪਰਾ ਦੇ ਉਲਟ- ਕੈਪਟਨ
. . .  about 1 hour ago
ਡੇਰਾ ਬਾਬਾ ਨਾਨਕ, 19 ਮਈ (ਕਾਹਲੋਂ, ਪੁਰੇਵਾਲ, ਸ਼ਰਮਾ, ਮਾਂਗਟ, ਬਾਠ)- ਅੱਜ ਡੇਰਾ ਬਾਬਾ ਨਾਨਕ ਵਿਖੇ ਪਹੁੰਚੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਭਾਰਤ-ਪਾਕਿ ਕੌਮਾਂਤਰੀ ਸਰਹੱਦ ਵਿਖੇ ਜ਼ੀਰੋ ਲਾਈਨ 'ਤੇ ਜਾ ਕੇ ਸਰਹੱਦ...
ਬੇਅਦਬੀ ਮਾਮਲਾ : ਅਦਾਲਤ ਨੇ ਸੀ. ਬੀ. ਆਈ. ਨੂੰ 30 ਸਤੰਬਰ ਤੱਕ ਜਵਾਬ ਦਾਖ਼ਲ ਕਰਨ ਲਈ ਕਿਹਾ
. . .  about 2 hours ago
ਐੱਸ. ਏ. ਐੱਸ. ਨਗਰ, 19 ਸਤੰਬਰ (ਜਸਬੀਰ ਸਿੰਘ ਜੱਸੀ)- ਬੇਅਦਬੀ ਮਾਮਲੇ 'ਚ ਸੀ. ਬੀ. ਆਈ. ਵਲੋਂ ਅਦਾਲਤ 'ਚ ਕਲੋਜ਼ਰ ਰਿਪੋਰਟ ਪੇਸ਼ ਕਰਨ ਦੇ ਮਾਮਲੇ 'ਚ ਅੱਜ ਪੰਜਾਬ ਸਰਕਾਰ ਨੇ ਇੱਕ...
ਕੈਪਟਨ ਨੇ ਦੂਰਬੀਨ ਰਾਹੀਂ ਕੀਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ
. . .  about 2 hours ago
ਡੇਰਾ ਬਾਬਾ ਨਾਨਕ, 19 ਸਤੰਬਰ (ਕਾਹਲੋਂ, ਸ਼ਰਮਾ, ਪੁਰੇਵਾਲ ਮਾਂਗਟ, ਬਾਠ)- ਕੈਬਨਿਟ ਦੀ ਬੈਠਕ ਲਈ ਅੱਜ ਡੇਰਾ ਬਾਬਾ ਨਾਨਕ ਵਿਖੇ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ...
ਸ਼ਿਵ ਸੈਨਾ ਆਗੂ 'ਤੇ ਹਮਲਾ ਕਰਨ ਦਾ ਮਾਮਲਾ : ਅਦਾਲਤ ਨੇ ਮੁਲਜ਼ਮਾਂ ਦੇ ਵਕੀਲ ਨੂੰ ਮੁਹੱਈਆ ਕਰਾਈ ਚਾਰਜਸ਼ੀਟ ਦੀ ਕਾਪੀ
. . .  about 2 hours ago
ਐੱਸ. ਏ. ਐੱਸ. ਨਗਰ, 19 ਸਤੰਬਰ (ਜਸਬੀਰ ਸਿੰਘ ਜੱਸੀ)- ਸ਼ਿਵ ਸੈਨਾ ਆਗੂ ਅਮਿਤ ਅਰੋੜਾ 'ਤੇ ਹਮਲਾ ਕਰਨ ਦੇ ਮਾਮਲੇ 'ਚ ਅੱਜ ਐੱਨ. ਆਈ. ਏ. ਅਦਾਲਤ ਵਲੋਂ ਹਰਦੀਪ ਸਿੰਘ ਸ਼ੇਰਾ, ਰਮਨਦੀਪ...
ਫੌਜ ਮੁਖੀ ਬਿਪਿਨ ਰਾਵਤ ਨੇ ਕੀਤੇ ਬਦਰੀਨਾਥ ਮੰਦਰ ਦੇ ਦਰਸ਼ਨ
. . .  about 2 hours ago
ਦੇਹਰਾਦੂਨ, 19 ਸਤੰਬਰ- ਫੌਜ ਮੁਖੀ ਜਨਰਲ ਬਿਪਿਨ ਰਾਵਤ ਨੇ ਅੱਜ ਆਪਣੀ ਪਤਨੀ ਮਧੁਲਿਕਾ ਨਾਲ ਬਦਰੀਨਾਥ ਮੰਦਰ ਦੇ ਦਰਸ਼ਨ ਕੀਤੇ। ਇਸ...
ਡੇਰਾ ਬਾਬਾ ਨਾਨਕ ਪਹੁੰਚੇ ਕੈਪਟਨ ਅਤੇ ਉਨ੍ਹਾਂ ਦੀ ਕੈਬਨਿਟ ਦੇ ਵਜ਼ੀਰ
. . .  about 2 hours ago
ਡੇਰਾ ਬਾਬਾ ਨਾਨਕ, 19 ਸਤੰਬਰ (ਕਾਹਲੋਂ, ਸ਼ਰਮਾ, ਪੁਰੇਵਾਲ ਮਾਂਗਟ, ਬਾਠ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੀ ਕੈਬਨਿਟ ਦੇ ਕੁਝ ਵਜ਼ੀਰ ਡੇਰਾ ਬਾਬਾ ਨਾਨਕ ਵਿਖੇ ਪਹੁੰਚ ਚੁੱਕੇ...
ਕੁਝ ਸਮੇਂ ਬਾਅਦ ਡੇਰਾ ਬਾਬਾ ਨਾਨਕ 'ਚ ਸ਼ੁਰੂ ਹੋਵੇਗੀ ਪੰਜਾਬ ਕੈਬਨਿਟ ਦੀ ਬੈਠਕ
. . .  about 3 hours ago
ਡੇਰਾ ਬਾਬਾ ਨਾਨਕ, 19 ਸਤੰਬਰ (ਕਾਹਲੋਂ, ਸ਼ਰਮਾ, ਪੁਰੇਵਾਲ ਮਾਂਗਟ, ਬਾਠ)- ਜ਼ਿਲ੍ਹਾ ਗੁਰਦਾਸਪੁਰ ਦੇ ਇਤਿਹਾਸਕ ਕਸਬਾ ਡੇਰਾ ਬਾਬਾ ਨਾਨਕ 'ਚ ਅੱਜ ਪੰਜਾਬ ਕੈਬਨਿਟ ਦੀ ਬੈਠਕ ਮੁੱਖ ਮੰਤਰੀ ਕੈਪਟਨ...
ਝਾਰਖੰਡ 'ਚ ਕਾਂਗਰਸ ਨੂੰ ਝਟਕਾ, ਸਾਬਕਾ ਪ੍ਰਧਾਨ ਡਾ. ਅਜੇ ਕੁਮਾਰ 'ਆਪ' 'ਚ ਹੋਏ ਸ਼ਾਮਲ
. . .  about 3 hours ago
ਨਵੀਂ ਦਿੱਲੀ, 19 ਸਤੰਬਰ- ਝਾਰਖੰਡ ਕਾਂਗਰਸ ਦੇ ਸਾਬਕਾ ਪ੍ਰਧਾਨ ਡਾ. ਅਜੇ ਕੁਮਾਰ ਅੱਜ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ। ਉਨ੍ਹਾਂ ਨੇ ਅੱਜ 'ਆਪ' ਨੇਤਾ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼...
ਸ੍ਰੀਲੰਕਾ ਦੀ ਜਲ ਸੈਨਾ ਨੇ ਪੰਜ ਭਾਰਤੀ ਮਛੇਰਿਆਂ ਨੂੰ ਫੜਿਆ
. . .  about 3 hours ago
ਕਾਰ ਦੀ ਟਰੈਕਟਰ-ਟਰਾਲੀ ਨਾਲ ਹੋਈ ਭਿਆਨਕ ਟੱਕਰ, ਮਾਂ-ਪੁੱਤ ਸਣੇ ਤਿੰਨ ਦੀ ਮੌਤ
. . .  about 4 hours ago
ਘਰ ਨਾਲ ਟਕਰਾਈ ਬੱਸ, 7 ਲੋਕ ਜ਼ਖ਼ਮੀ
. . .  1 minute ago
ਲੜਾਕੂ ਜਹਾਜ਼ 'ਤੇਜਸ' 'ਚ ਉਡਾਣ ਭਰਨ ਵਾਲੇ ਦੇਸ਼ ਦੇ ਪਹਿਲੇ ਰੱਖਿਆ ਮੰਤਰੀ ਬਣੇ ਰਾਜਨਾਥ ਸਿੰਘ
. . .  about 4 hours ago
ਐਸ.ਜੀ.ਪੀ.ਸੀ. ਦੀ ਸੁਲਤਾਨਪੁਰ ਲੋਧੀ 'ਚ ਅੱਜ ਅਹਿਮ ਬੈਠਕ
. . .  about 5 hours ago
ਦਹੇਜ ਖ਼ਾਤਰ ਨੂੰਹ ਤੇ ਤਿੰਨ ਮਹੀਨਿਆਂ ਦੀ ਮਾਸੂਮ ਨੂੰ ਲਗਾਈ ਅੱਗ, ਮੌਤ
. . .  about 6 hours ago
ਆਵਾਜਾਈ ਜੁਰਮਾਨਿਆਂ 'ਚ ਵਾਧੇ ਖਿਲਾਫ 34 ਟਰਾਂਪੋਰਟ ਸੰਗਠਨਾਂ ਦੀ ਹੜਤਾਲ
. . .  about 6 hours ago
ਅੱਜ ਦਾ ਵਿਚਾਰ
. . .  about 6 hours ago
ਬੈਂਕ ਦੀ ਇਮਾਰਤ ਵਿਚ ਅਚਾਨਕ ਲੱਗੀ ਅੱਗ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਭਾਰਤ ਨੇ ਦੱਖਣੀ ਅਫ਼ਰੀਕਾ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਸ਼ਕਤੀ ਨਹਿਰ 'ਚ ਡਿੱਗੀ ਕਾਰ ਮਿਲੀ ,ਕਾਰ ਸਵਾਰਾਂ ਦੀ ਭਾਲ ਜਾਰੀ
. . .  1 day ago
ਮਾਂ ਬੋਲੀ ਪੰਜਾਬੀ ਦੇ ਹੱਕ 'ਚ ਸੋਸ਼ਲ ਮੀਡੀਆ 'ਤੇ ਉੱਠੀ ਲਹਿਰ
. . .  1 day ago
ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦੇਹਾਤੀ ਦੇ ਦੋ ਦਰਜਨ ਕਰਮਚਾਰੀਆਂ ਦਾ ਡੋਪ ਟੈੱਸਟ ਪੌਜੀਟਿਵ ਆਇਆ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਦੱਖਣੀ ਅਫ਼ਰੀਕਾ ਨੇ ਭਾਰਤ ਨੂੰ ਦਿੱਤਾ 150 ਦੌੜਾਂ ਦਾ ਟੀਚਾ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਦੱਖਣੀ ਅਫ਼ਰੀਕਾ ਦਾ ਤੀਸਰਾ ਖਿਡਾਰੀ ਆਊਟ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਦੱਖਣੀ ਅਫ਼ਰੀਕਾ ਦਾ ਦੂਸਰਾ ਖਿਡਾਰੀ (ਕੁਵਿੰਟਨ ਡੀ ਕਾਕ) 54 ਦੌੜਾਂ ਬਣਾ ਕੇ ਆਊਟ
. . .  1 day ago
ਇੱਕ ਹੋਰ ਬੇਰੁਜ਼ਗਾਰ ਈ.ਟੀ.ਟੀ ਅਧਿਆਪਕ ਵੱਲੋਂ ਮਰਨ ਵਰਤ ਸ਼ੁਰੂ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : 10 ਓਵਰਾ ਤੋਂ ਬਾਅਦ ਦੱਖਣੀ ਅਫ਼ਰੀਕਾ 78/1
. . .  1 day ago
ਰਾਬਰਟ ਸੀ.ਓ ਬ੍ਰਾਇਨ ਹੋਣਗੇ ਅਮਰੀਕਾ ਦੇ ਨਵੇਂ ਕੌਮੀ ਸੁਰੱਖਿਆ ਸਲਾਹਕਾਰ
. . .  1 day ago
ਰੇਲਵੇ ਸਟੇਸ਼ਨ ਤੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : 5 ਓਵਰਾ ਤੋਂ ਬਾਅਦ ਦੱਖਣੀ ਅਫ਼ਰੀਕਾ 32/1
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਦੱਖਣੀ ਅਫ਼ਰੀਕਾ ਦਾ ਪਹਿਲਾ ਖਿਡਾਰੀ ਆਊਟ
. . .  1 day ago
ਟਰੰਪ ਵੱਲੋਂ ਈਰਾਨ 'ਤੇ ਪਾਬੰਦੀਆਂ ਵਧਾਉਣ ਦੇ ਹੁਕਮ
. . .  1 day ago
ਕਦੇ ਵੀ ਹਿੰਦੀ ਨੂੰ ਦੂਸਰੀਆਂ ਖੇਤਰੀ ਭਾਸ਼ਾਵਾਂ ਉੱਪਰ ਥੋਪਣ ਦੀ ਗੱਲ ਨਹੀ ਕਹੀ - ਅਮਿਤ ਸ਼ਾਹ
. . .  1 day ago
ਕਸ਼ਮੀਰ 'ਚ ਕਰਫ਼ਿਊ ਹਟਾਏ ਜਾਣ ਤੱਕ ਭਾਰਤ ਨਾਲ ਗੱਲਬਾਤ ਨਹੀਂ - ਇਮਰਾਨ ਖਾਨ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਟਾਸ ਜਿੱਤ ਕੇ ਭਾਰਤ ਵੱਲੋਂ ਪਹਿਲਾ ਗੇਂਦਬਾਜ਼ੀ ਦਾ ਫ਼ੈਸਲਾ
. . .  1 day ago
8 ਤਹਿਸੀਲਦਾਰਾਂ ਤੇ 4 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ
. . .  1 day ago
ਪ੍ਰਧਾਨ ਮੰਤਰੀ ਨੂੰ ਮਿਲੀ ਮਮਤਾ ਬੈਨਰਜੀ
. . .  1 day ago
ਐਲੀ ਮਾਂਗਟ ਨੂੰ ਮਿਲੀ ਜ਼ਮਾਨਤ
. . .  1 day ago
ਇੱਕ ਆਈ. ਏ. ਐੱਸ. ਅਤੇ ਚਾਰ ਪੀ. ਸੀ. ਐੱਸ. ਅਫ਼ਸਰਾਂ ਦੇ ਤਬਾਦਲੇ
. . .  1 day ago
ਹਿੰਦੀ 'ਤੇ ਹੰਗਾਮਾ ਜਾਰੀ, ਹੁਣ ਰਜਨੀਕਾਂਤ ਨੇ ਕਿਹਾ- ਥੋਪੀ ਨਹੀਂ ਜਾਣੀ ਚਾਹੀਦੀ ਕੋਈ ਵੀ ਭਾਸ਼ਾ
. . .  1 day ago
ਬੱਸ ਕੰਡਕਟਰ ਵਲੋਂ ਲੜਕੀ ਦੇ ਥੱਪੜ ਮਾਰੇ ਜਾਣ ਦੇ ਵਿਰੋਧ 'ਚ ਵਿਦਿਆਰਥੀਆਂ ਨੇ ਕਾਲਜ ਅੱਗੇ ਲਾਇਆ ਧਰਨਾ
. . .  1 day ago
ਪੰਜਾਬ ਸਰਕਾਰ ਦੇ ਵਲੰਟੀਅਰਾਂ ਵਲੋਂ ਸੁਲਤਾਨਪੁਰ ਲੋਧੀ ਅੰਦਰ ਕੀਤੀ ਗਈ ਸਫ਼ਾਈ
. . .  1 day ago
ਕਾਰ ਅਤੇ ਸਕੂਟਰੀ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਵਿਅਕਤੀ ਦੀ ਮੌਤ
. . .  1 day ago
ਬੇਰੁਜ਼ਗਾਰ ਬੀ. ਐੱਡ ਅਧਿਆਪਕਾਂ ਵਲੋਂ ਵੀ ਭੁੱਖ ਹੜਤਾਲ ਸ਼ੁਰੂ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 27 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਤਿੱਖੇ ਤੇ ਕੌੜੇ ਸ਼ਬਦ ਕਮਜ਼ੋਰ ਪੱਖ ਦੀ ਨਿਸ਼ਾਨੀ ਹਨ। -ਵਿਕਟਰ ਹਿਊਗੋ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਜਲ ਸਪਲਾਈ ਵਿਭਾਗ ਦੇ ਕਾਮੇ 14 ਨੂੰ ਜਲੰਧਰ ਹੋਣ ਵਾਲੀ ਸੂਬਾ ਪੱਧਰੀ ਰੈਲੀ 'ਚ ਸ਼ਾਮਿਲ ਹੋਣਗੇ-ਯੂਨੀਅਨ ਆਗੂ

ਬਟਾਲਾ, 11 ਸਤੰਬਰ (ਕਾਹਲੋਂ)-ਜਲ ਸਪਲਾਈ ਵਿਭਾਗ ਦੇ ਕਾਮਿਆਂ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਵਿਸ਼ੇਸ਼ ਮੀਟਿੰਗ ਮਨਦੀਪ ਸਿੰਘ ਖੱਖ, ਨਿਸ਼ਾਨ ਸਿੰਘ ਜੌੜਾ-ਸਿੰਘਾ ਅਤੇ ਪ.ਸ.ਸ.ਫ. ਆਗੂ ਗੁਰਪ੍ਰੀਤ ਸਿੰਘ ਰੰਗੀਲਪੁਰ ਦੀ ਸਾਂਝੀ ਅਗਵਾਈ 'ਚ ਹੋਈ | ਮੀਟਿੰਗ ਦੌਰਾਨ ਆਗੂਆਂ ਨੇ ਫ਼ੈਸਲਾ ਕੀਤਾ ਕਿ ਉਹ 14 ਸਤੰਬਰ ਨੂੰ ਪ.ਸ.ਸ.ਫ. ਦੀ ਜਲੰਧਰ ਹੋ ਰਹੀ ਸੂਬਾ ਪੱਧਰੀ ਰੋਸ ਰੈਲੀ ਵਿਚ ਸ਼ਾਮਿਲ ਹੋਣਗੇ | ਯੂਨੀਅਨ ਆਗੂਆਂ ਨੇ ਮੰਗ ਕੀਤੀ ਕਿ ਜਲ ਸਪਲਾਈ ਵਿਭਾਗ, ਪੰਚਾਇਤੀਕਰਨ ਤੇ ਨਿੱਜੀਕਰਨ ਨਾ ਕੀਤਾ ਜਾਵੇ ਤੇ ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣ | ਇਸ ਮੌਕੇ ਅਵਤਾਰ ਸਿੰਘ, ਜਸਪਾਲ ਸਿੰਘ, ਬਲਦੇਵ ਸਿੰਘ, ਜਗਤਾਰ ਸਿੰਘ, ਰੋਹਿਤ ਬੇਦੀ, ਜਤਿੰਦਰ ਸਿੰਘ, ਕੁਲਵਿੰਦਰ ਸਿੰਘ, ਪਰਮਜੀਤ ਸਿੰਘ, ਬਲਕਾਰ ਸਿੰਘ ਅਤੇ ਬਲਵੰਤ ਸਿੰਘ ਆਦਿ ਹਾਜ਼ਰ ਸਨ |

ਵੱਖ-ਵੱਖ ਥਾਵਾਂ ਤੋਂ ਹੈਰੋਇਨ ਸਮੇਤ ਤਿੰਨ ਕਾਬੂ

ਊਧਨਵਾਲ/ਘੁਮਾਣ, 11 ਸਤੰਬਰ (ਪਰਗਟ ਸਿੰਘ, ਬੰਮਰਾਹ)-ਨਸ਼ਿਆਂ ਨੂੰ ਨੱਥ ਪਾਉਣ ਲਈ ਘੁਮਾਣ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਦੋ ਲੋਕਾਂ ਨੂੰ 8 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਕੇ ਮੁਕੱਦਮਾ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਥਾਣਾ ਘੁਮਾਣ ਦੇ ਮੁਖੀ ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਕਾਰ ਚਾਲਕ ਵਲੋਂ ਟੱਕਰ ਮਾਰਨ 'ਤੇ ਤਿੰਨ ਗੰਭੀਰ ਜ਼ਖ਼ਮੀ

ਗੁਰਦਾਸਪੁਰ, 11 ਸਤੰਬਰ (ਆਲਮਬੀਰ ਸਿੰਘ)-ਨਜ਼ਦੀਕੀ ਪਿੰਡ ਪਾਹੜਾ ਵਿਖੇ ਤੇਜ਼ ਰਫ਼ਤਾਰ ਕਾਰ ਚਾਲਕ ਵਲੋਂ ਇਕ ਮੋਟਰਸਾਈਕਲ ਸਵਾਰ ਅਤੇ ਸਕੂਟਰੀ ਸਵਾਰਾਂ ਨੰੂ ਟੱਕਰ ਮਾਰ ਦੇਣ 'ਤੇ ਤਿੰਨ ਦੇ ਗੰਭੀਰ ਜ਼ਖ਼ਮੀ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਸਬੰਧੀ ਸਿਵਲ ਹਸਪਤਾਲ ...

ਪੂਰੀ ਖ਼ਬਰ »

ਖ਼ੁਰਾਕ ਤੇ ਸਪਲਾਈ ਵਿਭਾਗ ਨੇ ਇੰਸਪੈਕਟਰਾਂ ਨੂੰ ਪਾਈਆਂ 25 ਕਰੋੜ ਤੋਂ ਵੱਧ ਨਾਜਾਇਜ਼ ਰਿਕਵਰੀਆਂ

ਗੁਰਦਾਸਪੁਰ, 11 ਸਤੰਬਰ (ਆਲਮਬੀਰ ਸਿੰਘ)-ਖ਼ੁਰਾਕ ਤੇ ਸਪਲਾਈ ਵਿਭਾਗ ਵਲੋਂ ਇੰਸਪੈਕਟਰਾਂ ਨੰੂ ਪਾਈਆਂ ਲਗਪਗ 25 ਕਰੋੜ ਤੋਂ ਵੱਧ ਲੇਟ ਡਾਕੂਮੈਂਟਸ ਦੀਆਂ ਨਾਜਾਇਜ਼ ਰਿਕਵਰੀਆਂ ਦੇ ਵਿਰੋਧ ਵਿਚ ਇੰਸਪੈਕਟਰਾਂ ਵਲੋਂ ਹੜਤਾਲ ਕੀਤੀ ਗਈ | ਇਸ ਮੌਕੇ ਇੰਸਪੈਕਟਰ ਯੂਨੀਅਨ ...

ਪੂਰੀ ਖ਼ਬਰ »

ਪੀ. ਸੀ. ਐੱਸ. ਐਸੋਸੀਏਸ਼ਨ ਵਲੋਂ ਮੰਗਾਂ ਨੂੰ ਲੈ ਕੇ ਕਲਮ ਛੋੜ ਹੜਤਾਲ

ਗੁਰਦਾਸਪੁਰ, 11 ਸਤੰਬਰ (ਸੁਖਵੀਰ ਸਿੰਘ ਸੈਣੀ)-ਪੀ.ਸੀ.ਐੱਸ.ਅਫ਼ਸਰ ਐਸੋਸੀਏਸ਼ਨ ਵਲੋਂ ਆਪਣੀਆਂ ਹੱਕੀ ਮੰਗਾਂ ਮਨਵਾਉਣ ਲਈ ਕਲਮ ਛੋੜ ਹੜਤਾਲ ਕੀਤੀ ਗਈ, ਜਿਸ ਵਿਚ ਜ਼ਿਲ੍ਹਾ ਵਧੀਕ ਡਿਪਟੀ ਕਮਿਸ਼ਨਰ (ਜ) ਤੇਜਿੰਦਰਪਾਲ ਸਿੰਘ ਸੰਧੂ, ਐੱਸ.ਡੀ.ਐਮ ਗੁਰਦਾਸਪੁਰ ਡਾ: ਦੀਪਕ ...

ਪੂਰੀ ਖ਼ਬਰ »

ਜਾਨੋਂ ਮਾਰਨ ਦੀ ਧਮਕੀ ਦੇ ਕੇ ਕੀਤਾ ਜਬਰ ਜਨਾਹ-ਦੋਸ਼ੀ ਗਿ੍ਫ਼ਤਾਰ

ਪੰਜਗਰਾਈਆਂ, 11 ਸਤੰਬਰ (ਬਲਵਿੰਦਰ ਸਿੰਘ)-ਨਜ਼ਦੀਕੀ ਪਿੰਡ ਭੰਬੋਈ ਦੀ ਰਹਿਣ ਵਾਲੀ ਇਕ ਵਿਆਹੁਤਾ ਔਰਤ ਨੂੰ ਜਾਨੋਂ ਮਾਰਨ ਦੀ ਧਮਕੀ ਦੇ ਕੇ ਪਿੰਡ ਦੇ ਹੀ ਨੌਜਵਾਨ ਵਲੋਂ ਜਬਰ ਜਨਾਹ ਕੀਤੇ ਜਾਣ ਦੀ ਖ਼ਬਰ ਹੈ | ਇਸ ਸਬੰਧੀ ਪੀੜਤਾ ਨੇ ਦੱਸਿਆ ਕਿ ਉਹ ਆਪਣੇ ਘਰ ਵਿਚ ਸੁੱਤੀ ਪਈ ...

ਪੂਰੀ ਖ਼ਬਰ »

ਮੋਟਰਸਾਈਕਲਾਂ ਦੀ ਟੱਕਰ 'ਚ ਦੋ ਦੀ ਮੌਤ-ਇਕ ਗੰਭੀਰ

ਪੰਜਗਰਾਈਆਂ, 11 ਸਤੰਬਰ (ਬਲਵਿੰਦਰ ਸਿੰਘ)-ਬੀਤੀ ਰਾਤ ਪੁਲਿਸ ਚੌਕੀ ਪੰਜਗਰਾਈਆਂ ਦੇ ਸਾਹਮਣੇ ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਹੋਈ ਟੱਕਰ ਨਾਲ ਦੋ ਮੌਤਾਂ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਚੌਕੀ ਇੰਚਾਰਜ ਹਰਜਿੰਦਰ ਸਿੰਘ ਦਿਓਲ ਤੋਂ ਮਿਲੀ ਜਾਣਕਾਰੀ ...

ਪੂਰੀ ਖ਼ਬਰ »

ਮੇਜਰ ਇੰਦਰਪ੍ਰੀਤ ਸਿੰਘ ਨੂੰ ਸੈਨਾ ਮੈਡਲ ਬਹਾਦਰੀ ਐਵਾਰਡ ਨਾਲ ਕੀਤਾ ਜਾਵੇਗਾ ਸਨਮਾਨਿਤ

ਗੁਰਦਾਸਪੁਰ, 11 ਸਤੰਬਰ (ਭਾਗਦੀਪ ਸਿੰਘ ਗੋਰਾਇਆ)- ਸਥਾਨਕ ਸ਼ਹਿਰ ਦੇ ਵਾਸੀ ਨੌਜਵਾਨ ਮੇਜਰ ਇੰਦਰਪ੍ਰੀਤ ਸਿੰਘ ਨੰੂ ਭਾਰਤ ਸਰਕਾਰ ਵਲੋਂ ਸੈਨਾ ਮੈਡਲ ਬਹਾਦਰੀ ਐਵਾਰਡ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ ਜੋ ਜ਼ਿਲ੍ਹਾ ਗੁਰਦਾਸਪੁਰ ਲਈ ਮਾਣ ਵਾਲੀ ਗੱਲ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਸਿਵਲ ਹਸਪਤਾਲ 'ਚ ਵਿਅਕਤੀ ਹੈਰੋਇਨ ਸਮੇਤ ਗਿ੍ਫ਼ਤਾਰ

ਗੁਰਦਾਸਪੁਰ, 11 ਸਤੰਬਰ (ਆਲਮਬੀਰ ਸਿੰਘ)-ਸਿਵਲ ਹਸਪਤਾਲ ਵਿਖੇ ਸੀ.ਆਈ.ਏ. ਸਟਾਫ਼ ਵਲੋਂ ਇਕ ਨੌਜਵਾਨ ਨੰੂ ਇਕ ਗਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ | ਇਸ ਸਬੰਧੀ ਸਿਵਲ ਹਸਪਤਾਲ ਵਿਖੇ ਨੇਹਾ ਪਤਨੀ ਜਰਾਵਰ ਸਿੰਘ ਵਾਸੀ ਵਰਸੋਲਾ ਨੇ ਦੱਸਿਆ ਕਿ ਬੀਤੇ ਦਿਨੀਂ ...

ਪੂਰੀ ਖ਼ਬਰ »

ਬੇਰਿੰਗ ਕਾਲਜ ਬਟਾਲਾ ਵਿਖੇ ਇਤਿਹਾਸਕ ਤਸਵੀਰਾਂ ਦੀ ਪ੍ਰਦਰਸ਼ਨੀ

ਬਟਾਲਾ, 11 ਸਤੰਬਰ (ਕਾਹਲੋਂ)-ਬੇਰਿੰਗ ਯੂਨੀਅਨ ਕਿ੍ਸਚੀਅਨ ਕਾਲਜ ਬਟਾਲਾ ਵਿਖੇ ਦੋ ਰੋਜ਼ਾ ਪੰਜਾਬ ਨਾਲ ਸਬੰਧਿਤ ਇਤਿਹਾਸਕ ਤਸਵੀਰਾਂ ਦੀ ਪ੍ਰਦਰਸ਼ਨੀ ਲਗਾਈ ਗਈ | ਇਸ ਪ੍ਰਦਰਸ਼ਨੀ ਦੇ ਡਾ: ਅਮਿਤਾ ਕਨਵੀਨਰ ਤੇ ਡਾ: ਰਿਤੂ ਪਾਂਧੀ ਕੋ-ਕਨਵੀਨਰ ਸਨ | ਇਹ ਪ੍ਰਦਰਸ਼ਨੀ ਸ: ...

ਪੂਰੀ ਖ਼ਬਰ »

ਦਸਮੇਸ਼ ਸੀਨੀ: ਸੈਕੰ: ਸਕੂਲ 'ਚ ਧਾਰਮਿਕ ਪ੍ਰੀਖਿਆ ਕਰਵਾਈ

ਬਟਾਲਾ, 11 ਸਤੰਬਰ (ਕਾਹਲੋਂ)-ਸ੍ਰੀ ਦਸਮੇਸ਼ ਸੀਨੀਅਰ ਸੈਕੰਡਰੀ ਸਕੂਲ ਠੀਕਰਵਾਲ ਰੋਡ ਕਾਦੀਆਂ ਵਿਖੇ ਪਿਛਲੇ ਦਿਨੀਂ ਸ੍ਰੀ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਧਾਰਮਿਕ ਪ੍ਰੀਖਿਆ ਕਰਵਾਈ ਗਈ, ਜਿਸ ਵਿਚ ਚਾਰ ਬੱਚੇ ਮੈਰਿਟ ਸੂਚੀ ਵਿਚ ਪਹੁੰਚੇ, ਜਿਨ੍ਹਾਂ ਵਿਚ ...

ਪੂਰੀ ਖ਼ਬਰ »

11 ਗ੍ਰਾਮ ਹੈਰੋਇਨ ਸਮੇਤ ਇਕ ਗਿ੍ਫ਼ਤਾਰ

ਕਾਹਨੂੰਵਾਨ, 11 ਸਤੰਬਰ (ਹਰਜਿੰਦਰ ਸਿੰਘ ਜੱਜ)-ਥਾਣਾ ਕਾਹਨੂੰਵਾਨ ਅਧੀਨ ਪੈਂਦੀ ਪੁਲਿਸ ਚੌਕੀ ਤੁਗਲਵਾਲ ਦੀ ਪੁਲਿਸ ਵਲੋਂ ਇਕ ਨਸ਼ਾ ਤਸਕਰ ਨੌਜਵਾਨ ਨੂੰ ਭਾਰੀ ਮਾਤਰਾ ਵਿਚ ਹੈਰੋਇਨ ਸਮੇਤ ਗਿ੍ਫ਼ਤਾਰ ਕਰ ਲਏ ਜਾਣ ਦੀ ਖ਼ਬਰ ਮਿਲੀ ਹੈ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਗਿ੍ਫ਼ਤਾਰ

ਧਾਰੀਵਾਲ, 11 ਸਤੰਬਰ (ਜੇਮਸ ਨਾਹਰ)-ਥਾਣਾ ਧਾਰੀਵਾਲ ਦੀ ਪੁਲਿਸ ਵਲੋਂ ਇਕ ਵਿਸ਼ੇਸ਼ ਨਾਕੇ ਦੌਰਾਨ ਇਕ ਨੌਜਵਾਨ ਕੋਲੋਂ ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਉਕਤ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਮਾਮਲਾ ਦਰਜ ਕਰ ਲਿਆ ਗਿਆ ਹੈ | ਥਾਣਾ ਮੁਖੀ ਅਮਨਦੀਪ ਸਿੰਘ ਰੰਧਾਵਾ ਨੇ ...

ਪੂਰੀ ਖ਼ਬਰ »

ਸਾਲਵੇਸ਼ਨ ਆਰਮੀ ਵਲੋਂ ਜੂਨੀਅਰ ਹੋਮ ਲੀਗ ਰਿਟ੍ਰੀਟ ਪ੍ਰੋਗਰਾਮ

ਗੁਰਦਾਸਪੁਰ, 11 ਸਤੰਬਰ (ਭਾਗਦੀਪ ਸਿੰਘ ਗੋਰਾਇਆ)-ਸਾਲਵੇਸ਼ਨ ਆਰਮੀ ਜੇਲ੍ਹ ਰੋਡ ਵਲੋਂ ਜੂਨੀਅਰ ਹੋਮ ਲੀਗ ਰਿਟ੍ਰੀਟ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਕੋਮਲ ਬੇਬੀ ਸਰੋਜਨਾ ਟੈਰੀਟੋਰੀਅਲ ਵੁਮੈਨ ਪ੍ਰਧਾਨ ਮਨਿਸਟਰੀ, ਕੋਮਲ ਰੰਜਮ ਡੈਨੀਅਲ ਟੈਰੀਟੋਰੀਅਲ ਸੈਕਟਰੀ ...

ਪੂਰੀ ਖ਼ਬਰ »

ਵਿਦਿਆਰਥੀਆਂ ਦੇ ਸੁਨਿਹਰੇ ਭਵਿੱਖ ਲਈ ਵਿੱਦਿਆ ਪ੍ਰਾਪਤੀ ਤੇ ਖੇਡਾਂ ਪ੍ਰਤੀ ਰੁਚਿਤ ਹੋਣ ਦੀ ਲੋੜ-ਪਿ੍ੰ: ਕਪਿਲਾ

ਨੌਸ਼ਹਿਰਾ ਮੱਝਾ ਸਿੰਘ, 11 ਸਤੰਬਰ (ਤਰਸੇਮ ਸਿੰਘ ਤਰਾਨਾ)-ਵਿੱਦਿਆ ਪ੍ਰਾਪਤੀ ਦੇ ਨਾਲ-ਨਾਲ ਵਿਦਿਆਰਥੀਆਂ ਦੇ ਸੁਨਿਹਰੇ ਭਵਿੱਖ ਤੇ ਤੰਦਰੁੁਸਤ ਸਿਹਤ ਲਈ ਖੇਡਾਂ ਪ੍ਰਤੀ ਰੁਚਿਤ ਹੋਣਾ ਅਤੇ ਪੌਸ਼ਟਿਕ ਖੁਰਾਕ ਖਾਣ ਦੀ ਲੋੜ ਹੈ | ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਮਾਮਲੇ 'ਚ ਧੋਖਾਧੜੀ ਕਰਨ ਵਾਲੇ ਿਖ਼ਲਾਫ਼ ਪਰਚਾ ਦਰਜ

ਧਾਰੀਵਾਲ, 11 ਸਤੰਬਰ (ਜੇਮਸ ਨਾਹਰ)-ਵਿਦੇਸ਼ ਭੇਜਣ ਦੇ ਚੱਕਰ ਵਿਚ ਕੀਤੀ ਧੋਖਾਧੜੀ ਦੇ ਮਾਮਲੇ ਵਿਚ ਥਾਣਾ ਧਾਰੀਵਾਲ ਦੀ ਪੁਲਿਸ ਨੇ 1 ਿਖ਼ਲਾਫ਼ ਪਰਚਾ ਦਰਜ਼ ਕੀਤਾ ਹੈ | ਇਸ ਸਬੰਧੀ ਐੱਸ.ਐੱਚ.ਓ. ਅਮਨਦੀਪ ਸਿੰਘ ਰੰਧਾਵਾ ਨੇ ਦੱਸਿਆ ਕਿ ਮਨੋਹਰ ਮਸੀਹ ਪੁੱਤਰ ਕਰਨੈਲ ਮਸੀਹ ...

ਪੂਰੀ ਖ਼ਬਰ »

ਪਿੰਡ ਹਰਦੋਬਥਵਾਲਾ ਵਿਖੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖੇਡਾਂ ਕਰਵਾਈਆਂ

ਗੁਰਦਾਸਪੁਰ, 11 ਸਤੰਬਰ (ਆਲਮਬੀਰ ਸਿੰਘ)-ਪਿੰਡ ਹਰਦੋਬਥਵਾਲਾ ਵਿਚ ਸੁੱਖ ਬਥਵਾਲਾ ਜ਼ਿਲ੍ਹਾ ਸਲਾਹਕਾਰ ਸਮਾਜ ਸੇਵਾ ਦਲ ਅਤੇ ਪੰਚਾਇਤ ਦੇ ਸਹਿਯੋਗ ਨਾਲ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖੇਡਾਂ ਕਰਵਾਈਆਂ ਗਈਆਂ | ਇਸ ਮੌਕੇ ਮੁੱਖ ਮਹਿਮਾਨ ਦੇ ਤੌਰ 'ਤੇ ਲੇਬਰ ਸੈੱਲ ...

ਪੂਰੀ ਖ਼ਬਰ »

ਬੋਹੜਵਡਾਲਾ 'ਚ ਬਾਬਾ ਸ੍ਰੀਚੰਦ ਜੀ ਦੇ ਜਨਮ ਦਿਹਾੜੇ 'ਤੇ ਸਮਾਗਮ

ਕਲਾਨੌਰ, 11 ਸਤੰਬਰ (ਪੁਰੇਵਾਲ)-ਨੇੜਲੇ ਪਿੰਡ ਬੋਹੜਵਡਾਲਾ 'ਚ ਸਥਿਤ ਬਾਬਾ ਸ੍ਰੀ ਚੰਦ ਜੀ ਦੇ ਸਥਾਨ 'ਤੇ ਪ੍ਰਬੰਧਕ ਮਹੰਤ ਮਨੀ ਦਾਸ ਦੀ ਦੇਖਰੇਖ ਹੇਠ ਬਾਬਾ ਸ੍ਰੀ ਚੰਦ ਜੀ ਦੇ ਜਨਮ ਦਿਹਾੜੇ 'ਤੇ ਧਾਰਮਿਕ ਸਮਾਗਮ ਦਾ ਪ੍ਰਬੰਧ ਕੀਤਾ ਗਿਆ | ਅਖੰਡ ਪਾਠ ਦੇ ਭੋਗ ਉਪਰੰਤ ਧਾਰਮਿਕ ...

ਪੂਰੀ ਖ਼ਬਰ »

ਪਿੰਡ ਰਾਜੇਕੇ 'ਚ ਲੋਕਾਂ ਦੀ ਸਹੂਲਤ ਲਈ ਕੈਂਪ ਲਗਾਇਆ

ਕੋਟਲੀ ਸੂਰਤ ਮੱਲ੍ਹੀ, 11 ਸਤੰਬਰ (ਕੁਲਦੀਪ ਸਿੰਘ ਨਾਗਰਾ)-ਨੇੜਲੇ ਪਿੰਡ ਰਾਜੇਕੇ ਵਿਖੇ ਪਿੰਡ ਦੇ ਲੋਕਾਂ ਨੂੰ ਸਰਕਾਰ ਦੀਆਂ ਸਹੂਲਤਾਂ ਦਾ ਲਾਭ ਪਹੁੰਚਣ ਲਈ ਗ੍ਰਾਮ ਪੰਚਾਇਤ ਵਲੋਂ ਇਕ ਕੈਂਪ ਲਗਾਇਆ ਗਿਆ ਜਿਸ ਵਿਚ ਪਿੰਡ ਦੇ ਲਾਭਪਾਤਰੀਆਂ ਦੇ ਸਿਹਤ ਬੀਮਾ ਕਾਰਡ ਯੋਜਨਾ ...

ਪੂਰੀ ਖ਼ਬਰ »

ਸਹਿਬਜ਼ਾਦਾ ਜ਼ੋਰਾਵਰ ਸਿੰਘ ਫ਼ਤਹਿ ਸਿੰਘ ਖਾਲਸਾ ਪਬਲਿਕ ਸਕੂਲ ਵਿਖੇ ਨਸ਼ਾ ਵਿਰੋਧੀ ਸੈਮੀਨਾਰ

ਧਾਰੀਵਾਲ, 11 ਸਤੰਬਰ (ਸਵਰਨ ਸਿੰਘ)-ਸਥਾਨਕ ਸਹਿਬਜ਼ਾਦਾ ਜ਼ੋਰਾਵਰ ਸਿੰਘ ਫਤਿਹ ਸਿੰਘ ਖਾਲਸਾ ਪਬਲਿਕ ਸਕੂਲ ਧਾਰੀਵਾਲ ਵਿਖੇ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਪ੍ਰਧਾਨ ਪ੍ਰਬੰਧਕੀ ਕਮੇਟੀ ਦੇ ਆਦੇਸ਼ਾਂ 'ਤੇ ਕਾਰਜਕਾਰੀ ਪਿ੍ੰਸੀਪਲ ਕੰਵਲਜੀਤ ਕੌਰ ਦੇ ਪ੍ਰਬੰਧਾਂ ਹੇਠ ...

ਪੂਰੀ ਖ਼ਬਰ »

ਪਿੰਡ ਉਧੀਪੁਰ ਵਿਖੇ ਪੀਰ ਬਾਬਾ ਮੱਲੇਸ਼ਾਹ ਦੀ ਯਾਦ 'ਚ ਮੇਲਾ ਤੇ ਕਬੱਡੀ ਟੂਰਨਾਮੈਂਟ ਅੱਜ ਤੋਂ

ਦੀਨਾਨਗਰ, 11 ਸਤੰਬਰ (ਸ਼ਰਮਾ, ਸੰਧੂ, ਸੋਢੀ)- ਪਿੰਡ ਉਧੀਪੁਰ ਵਿਖੇ ਇਸ ਸਾਲ ਵੀ ਬਾਬਾ ਮੱਲੇਸ਼ਾਹ ਦੀ ਯਾਦ ਵਿਚ ਸਾਲਾਨਾ ਜੋੜ ਮੇਲਾ ਅਤੇ ਕਬੱਡੀ ਟੂਰਨਾਮੈਂਟ 12 ਤੇ 13 ਸਤੰਬਰ ਨੰੂ ਸ਼ਰਧਾ ਤੇ ਧੂਮਧਾਮ ਨਾਲ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਮੇਲਾ ਕਮੇਟੀ ਦੇ ਮੈਂਬਰ ਮੰਟੀ ...

ਪੂਰੀ ਖ਼ਬਰ »

ਸ਼ਿਵਾਲਿਕ ਕਾਲਜ 'ਚ ਬੀ.ਐੱਡ. ਤੇ ਈ.ਟੀ.ਟੀ ਵਿਚ 20 ਸਤੰਬਰ ਤੱਕ ਲਿਆ ਜਾ ਸਕਦਾ ਹੈ ਦਾਖ਼ਲਾ

ਗੁਰਦਾਸਪੁਰ, 11 ਸਤੰਬਰ (ਆਰਿਫ਼)-ਸ਼ਿਵਾਲਿਕ ਕਾਲਜ ਆਫ਼ ਐਜੂਕੇਸ਼ਨ ਮੁਸਤਫਾਬਾਦ ਜੱਟਾਂ ਬੱਬੇਹਾਲੀ ਵਿਖੇ ਬੀ.ਐੱਡ. ਤੇ ਈ. ਟੀ. ਟੀ. ਸੈਸ਼ਨ 2019-21 ਦੇ ਦਾਖ਼ਲੇ ਦੀ ਪ੍ਰਕਿਰਿਆ ਚੱਲ ਰਹੀ ਹੈ | ਇਸ ਸਬੰਧੀ ਪਿ੍ੰ. ਨਰਿੰਦਰ ਸਲਾਰੀਆ ਨੇ ਦੱਸਿਆ ਕਿ ਬੀ.ਐੱਡ. ਤੇ ਈ.ਟੀ.ਟੀ ਵਿਚ ਕੁਝ ...

ਪੂਰੀ ਖ਼ਬਰ »

ਸਮਾਜ ਸੇਵਕ ਬਲਜੀਤ ਸਿੰਘ ਸੱਗੂ ਨੇ ਬੇਟੀ ਦੇ ਜਨਮ ਦਿਨ 'ਤੇ ਬੱਚਿਆਂ ਨੂੰ ਸਟੇਸ਼ਨਰੀ ਵੰਡੀ

ਬਟਾਲਾ, 11 ਸਤੰਬਰ (ਕਾਹਲੋਂ)-ਉੱਘੇ ਸਮਾਜ ਸੇਵਕ ਬਲਜੀਤ ਸਿੰਘ ਸੱਗੂ ਚੋਰਾਂਵਾਲੀ ਵਲੋਂ ਆਪਣੀ ਬੇਟੀ ਅੰਮਿ੍ਤਪਾਲ ਕੌਰ, ਜੋ ਇਸ ਵੇਲੇ ਕੈਨੇਡਾ ਵਿਚ ਨਰਸਿੰਗ ਦੀ ਪੜ੍ਹਾਈ ਕਰ ਰਹੀ ਹੈ, ਉਸ ਦਾ ਜਨਮ ਦਿਨ ਸਰਕਾਰੀ ਮਿਡਲ ਸਕੂਲ ਚੋਰਾਂਵਾਲੀ ਦੇ ਬੱਚਿਆਂ ਨਾਲ ਮਿਲ ਕੇ ਮਨਾਇਆ ...

ਪੂਰੀ ਖ਼ਬਰ »

ਐੱਸ. ਐੱਸ. ਐਮ. ਕਾਲਜ 'ਚ ਸੰਸਕਿ੍ਤ ਦਿਵਸ ਮੌਕੇ ਸਮਾਗਮ

ਦੀਨਾਨਗਰ, 11 ਸਤੰਬਰ (ਸੰਧੂ/ਸੋਢੀ/ਸ਼ਰਮਾ)-ਐੱਸ.ਐੱਸ.ਐਮ. ਕਾਲਜ ਦੀਨਾਨਗਰ ਵਿਖੇ ਸੰਸਕਿ੍ਤ ਦਿਵਸ ਦੇ ਸਬੰਧ ਵਿਚ ਸੰਸਕਿ੍ਤ ਵਿਭਾਗ ਵਲੋਂ ਪਿ੍ੰਸੀਪਲ ਡਾ: ਆਰ.ਕੇ. ਤੁਲੀ ਦੀ ਪ੍ਰਧਾਨਗੀ ਹੇਠ ਸਮਾਗਮ ਕਰਵਾਇਆ ਗਿਆ, ਜਿਸ ਵਿਚ ਦਯਾਨੰਦ ਮੱਠ ਦੇ ਪ੍ਰਧਾਨ ਸਵਾਮੀ ਸਦਾਨੰਦ ...

ਪੂਰੀ ਖ਼ਬਰ »

ਸ਼ਾਂਤੀ ਦੇਵੀ ਕਾਲਜ 'ਚ ਬਲੱਡ ਗਰੁੱਪ ਜਾਂਚ ਕੈਂਪ ਲਗਾਇਆ

ਦੀਨਾਨਗਰ, 11 ਸਤੰਬਰ (ਸੰਧੂ/ਸੋਢੀ/ਸ਼ਰਮਾ)-ਸ਼ਾਂਤੀ ਦੇਵੀ ਆਰੀਆ ਮਹਿਲਾ ਕਾਲਜ ਵਿਖੇ ਕਾਲਜ ਦੇ ਸਾਇੰਸ ਤੇ ਰਾਸ਼ਟਰੀ ਸੇਵਾ ਯੋਜਨਾ ਵਿਭਾਗ ਵਲੋਂ ਬਲੱਡ ਗਰੁੱਪ ਜਾਂਚ ਕੈਂਪ ਲਗਾਇਆ ਗਿਆ, ਜਿਸ ਵਿਚ ਕਾਲਜ ਦੀਆਂ 100 ਤੋਂ ਵੱਧ ਵਿਦਿਆਰਥਣਾਂ ਨੇ ਹਿੱਸਾ ਲਿਆ | ਇਸ ਮੌਕੇ ...

ਪੂਰੀ ਖ਼ਬਰ »

ਵਿਧਾਇਕ ਪਾਹੜਾ ਵਲੋਂ ਉਂਕਾਰ ਸਿੰਘ ਬਾਜਵਾ ਨੂੰ ਸੰਮਤੀ ਚੇਅਰਮੈਨ ਨਿਯੁਕਤ ਕਰਨ 'ਤੇ ਵਧਾਈ

ਚੌਲਾਂਗ, 11 ਸਤੰਬਰ (ਸੁਖਦੇਵ ਸਿੰਘ)-ਵਿਧਾਨ ਸਭਾ ਹਲਕੇ ਤੋਂ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਦੀ ਪਾਰਖੂ ਅੱਖ ਨੇ ਸੰਮਤੀ ਦਾ ਚੇਅਰਮੈਨ ਓਾਕਾਰ ਸਿੰਘ ਬਾਜਵਾ ਨੂੰ ਨਿਯੁਕਤ ਕਰਨ 'ਤੇ ਸਮੂਹ ਐੱਨ.ਆਰ.ਆਈ. ਵੀਰਾਂ ਵਲੋਂ ਬਰਿੰਦਰਮੀਤ ਸਿੰਘ ਪਾਹੜਾ ਦਾ ਦਿਲ ਦੀਆਂ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ ਏਜੰਟ 'ਤੇ 1.50 ਲੱਖ ਦੀ ਠੱਗੀ ਦੇ ਦੋਸ਼

ਗੁਰਦਾਸਪੁਰ, 11 ਸਤੰਬਰ (ਭਾਗਦੀਪ ਸਿੰਘ ਗੋਰਾਇਆ/ਗੁਰਪ੍ਰਤਾਪ ਸਿੰਘ)-ਥਾਣਾ ਘੁੰਮਣ ਕਲਾਂ ਦੇ ਅਧੀਨ ਆਉਂਦੇ ਪਿੰਡ ਦੂਲਾ ਨੰਗਲ ਦੇ ਰਹਿਣ ਵਾਲੇ ਦੀਪਕ ਸਿੰਘ ਪੁੱਤਰ ਸੋਹਣ ਸਿੰਘ ਵਲੋਂ ਇਕ ਟਰੈਵਲ ਏਜੰਟ 'ਤੇ ਉਸ ਨੰੂ ਵਿਦੇਸ਼ ਭੇਜਣ ਦੇ ਨਾਂਅ ਹੇਠ 1.50 ਲੱਖ ਠੱਗੀ ਮਾਰਨ ਦੇ ...

ਪੂਰੀ ਖ਼ਬਰ »

ਬਜ਼ੁਰਗ ਦਾ ਕਤਲ ਕਰ ਕੇ ਲਾਸ਼ ਖੁਰਦ-ਬੁਰਦ ਕਰਨ ਵਾਲੇ ਜੀਜਾ-ਸਾਲਾ ਗਿ੍ਫ਼ਤਾਰ

ਘੁਮਾਣ, 11 ਸਤੰਬਰ (ਬੰਮਰਾਹ)- ਬੀਤੀ 3 ਸਤੰਬਰ ਦੇ ਲਾਪਤਾ ਪਿੰਡ ਬੁੱਟਰ ਸਿਵੀਆਂ (ਅੰਮਿ੍ਤਸਰ) ਦੇ ਬਜ਼ੁਰਗ ਗੁਰਦਿਆਲ ਸਿੰਘ ਦਾ ਕਤਲ ਕਰਨ ਵਾਲੇ ਤੇ ਲਾਸ਼ ਨੂੰ ਖੁਰਦ-ਬੁਰਦ ਕਰਨ ਵਾਲੇ ਜੀਜਾ-ਸਾਲਾ ਘੁਮਾਣ ਪੁਲਿਸ ਵਲੋਂ ਗਿ੍ਫ਼ਤਾਰ ਕਰ ਲਿਆ ਗਿਆ ਹੈ | ਇਸ ਸਬੰਧੀ ਥਾਣਾ ...

ਪੂਰੀ ਖ਼ਬਰ »

ਯੂ.ਕੇ. ਨੇ ਵਿਦਿਆਰਥੀ ਨਿਯਮਾਂ 'ਚ ਕੀਤਾ ਬਦਲਾਅ–ਗਲੋਬਲ ਗੁਰੂ ਇਮੀਗ੍ਰੇਸ਼ਨ ਸਰਵਿਸਜ਼

ਗੁਰਦਾਸਪੁਰ, 11 ਸਤੰਬਰ (ਆਰਿਫ਼)- ਯੂ.ਕੇ. ਵਿਚ ਪੜ੍ਹਾਈ ਕਰਨ ਜਾਣ ਵਾਲੇ ਵਿਦਿਆਰਥੀਆਂ ਲਈ ਖ਼ੁਸ਼ਖ਼ਬਰੀ ਹੈ ਕਿਉਂਕਿ ਹੁਣ ਜਿਹੜੇ ਵਿਦਿਆਰਥੀ ਯੂ.ਕੇ. ਦੀਆਂ ਯੂਨੀਵਰਸਿਟੀਆਂ ਵਿਚ ਪੜ੍ਹਾਈ ਵੀਜ਼ਾ 'ਤੇ ਜਾਣਗੇ, ਉਨ੍ਹਾਂ ਨੂੰ ਪੜ੍ਹਾਈ ਪੂਰੀ ਹੋਣ ਮਗਰੋਂ 2 ਸਾਲ ਦਾ ਪੋਸਟ ...

ਪੂਰੀ ਖ਼ਬਰ »

ਸਾਂਝੇ ਮੋਰਚੇ ਵਲੋਂ ਕੈਪਟਨ ਅਮਰਿੰਦਰ ਸਿੰਘ ਵਿਰੁੱਧ ਰੋਸ ਦਾ ਪ੍ਰਗਟਾਵਾ

ਫ਼ਤਹਿਗੜ੍ਹ ਚੂੜੀਆਂ, 11 ਸਤੰਬਰ (ਧਰਮਿੰਦਰ ਸਿੰਘ ਬਾਠ)- ਫ਼ਤਹਿਗੜ੍ਹ ਚੂੜੀਆਂ ਵਿਖੇ ਸਾਂਝੇ ਮੋਰਚੇ ਵਲੋਂ ਮੀਟਿੰਗ ਕੀਤੀ ਗਈ, ਜਿਸ ਵਿਚ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ 'ਤੇ ਡੀ.ਸੀ. ਗੁਰਦਾਸਪੁਰ ਦੇ ਮਾਮਲੇ ਨੂੰ ਲੈ ਕੇ ਕੀਤੇ ਗਏ ...

ਪੂਰੀ ਖ਼ਬਰ »

ਬੇਰੁਜ਼ਗਾਰ ਅਧਿਆਪਕਾਂ ਨੂੰ ਜੇਲ੍ਹਾਂ 'ਚ ਡੱਕਣਾ ਸਰਕਾਰ ਦਾ ਘਟੀਆ ਵਤੀਰਾ-ਯੂਨੀਅਨ ਆਗੂ

ਬਟਾਲਾ, 11 ਸਤੰਬਰ (ਬੁੱਟਰ)-ਘਰ-ਘਰ ਰੁਜ਼ਗਾਰ ਦੇਣ ਦਾ ਵਾਅਦਾ ਕਰ ਕੇ ਸੱਤਾ ਵਿਚ ਆਈ ਪੰਜਾਬ ਸਰਕਾਰ ਵਲੋਂ ਸਿੱਖਿਆ ਮੰਤਰੀ ਦੇ ਸੰਗਰੂਰ ਚੋਣ ਹਲਕੇ ਵਿਚ ਨੌਕਰੀ ਦੀ ਮੰਗ ਕਰ ਰਹੇ ਈ.ਟੀ.ਟੀ. ਅਤੇ ਬੀ..ਐੱਡ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਦੀ ਸਾਰ ਨਾ ਲੈਣ ਅਤੇ ਖਰੜ ਤੋਂ ...

ਪੂਰੀ ਖ਼ਬਰ »

ਦਾਣਾ ਮੰਡੀ ਬਟਾਲਾ 'ਚ ਝੋਨੇ ਦੀ ਆਮਦ ਸ਼ੁਰੂ

ਬਟਾਲਾ, 11 ਸਤੰਬਰ (ਸੁਖਦੇਵ ਸਿੰਘ)-ਜ਼ਿਲ੍ਹਾ ਗੁਰਦਾਸਪੁਰ ਦੀ ਸਭ ਤੋਂ ਵੱਡੀ ਅਨਾਜ ਮੰਡੀ ਬਟਾਲਾ 'ਚ ਝੋਨੇ ਦੀ ਨਵੀਂ ਫ਼ਸਲ ਦੀ ਆਮਦ ਸ਼ੁਰੂ ਹੋ ਗਈ ਹੈ | ਅੱਜ ਅਗੇਤੀ ਕਿਸਮ 1509 ਬਾਸਮਤੀ ਦੀਆਂ 5-6 ਢੇਰੀਆਂ ਵੱਖ-ਵੱਖ ਆੜ੍ਹਤੀਆਂ ਦੀਆਂ ਦੁਕਾਨਾਂ 'ਤੇ ਆਈਆਂ | ਮਾਰਕੀਟ ਕਮੇਟੀ ...

ਪੂਰੀ ਖ਼ਬਰ »

ਬੇਰਿੰਗ ਕਾਲਜੀਏਟ ਸਕੂਲ 'ਚ ਮੁਕਾਬਲੇ ਹੋਏ

ਬਟਾਲਾ, 11 ਸਤੰਬਰ (ਕਾਹਲੋਂ)-ਬੇਰਿੰਗ ਕਾਲਜੀਏਟ ਸੀਨੀ: ਸੈਕੰ: ਸਕੂਲ ਬਟਾਲਾ ਵਿਖੇ ਪਿ੍ੰਸੀਪਲ ਡਾ: ਰਾਜਨ ਚੌਧਰੀ ਦੀ ਅਗਵਾਈ 'ਚ ਸਕੂਲ ਦੇ ਸਾਇੰਸ ਵਿਭਾਗ ਵਲੋਂ ਪਾਵਰ ਪੁਆਇੰਟ ਪੇਸ਼ਕਾਰੀ ਮੁਕਾਬਲੇ ਕਰਵਾਏ ਗਏ | ਪ੍ਰਾਰਥਨਾ ਦੁਆਰਾ ਪ੍ਰੋਗਰਾਮ ਦੀ ਆਰੰਭਤਾ ਕੀਤੀ ਗਈ | ...

ਪੂਰੀ ਖ਼ਬਰ »

ਧਾਰੀਵਾਲ 'ਚ ਮਿਲਿਆ ਡੇਂਗੂ ਦਾ ਮਰੀਜ਼

ਧਾਰੀਵਾਲ, 11 ਸਤੰਬਰ (ਸਵਰਨ ਸਿੰਘ)-ਸਥਾਨਕ ਸ਼ਹਿਰ ਦੇ ਮੁਹੱਲਾ ਗਲੀ ਜਸਵੰਤ ਰਾਏ ਤੋਂ ਇਕ ਡੇਂਗੂ ਦਾ ਮਰੀਜ਼ ਮਿਲਿਆ ਹੈ | ਇੱਥੇ ਇਹ ਵੀ ਦੱਸਣਯੋਗ ਹੈ ਕਿ ਇਸੇ ਮੁਹੱਲੇ ਵਿਚ ਪਿਛਲੇ ਸਾਲ ਬੱਬਲੀ ਨਾਂਅ ਦੀ ਇਕ ਮਹਿਲਾ ਦੀ ਡੇਂਗੂ ਕਾਰਨ ਹੀ ਮੌਤ ਹੋਈ ਸੀ | ਹੁਣ ਫਿਰ ਤੋਂ ਇਸੇ ...

ਪੂਰੀ ਖ਼ਬਰ »

6 ਸਤੰਬਰ ਤੋਂ ਲਾਪਤਾ ਹੋਏ ਨੌਜਵਾਨ ਦੀ ਨਹੀਂ ਮਿਲੀ ਕੋਈ ਉੱਘ-ਸੁੱਘ

ਪੁਰਾਣਾ ਸ਼ਾਲਾ, 11 ਸਤੰਬਰ (ਗੁਰਵਿੰਦਰ ਸਿੰਘ ਗੁਰਾਇਆ)-ਇੱਥੋਂ ਨੇੜੇ ਪੈਂਦੇ ਬਿਆਨਪੁਰ ਦੇ ਵਸਨੀਕ ਇਕ 24 ਸਾਲਾ ਨੌਜਵਾਨ ਦੇ ਭੇਦਭਰੇ ਹਾਲਾਤ ਵਿਚ ਘਰੋਂ ਲਾਪਤਾ ਹੋ ਜਾਣ ਕਾਰਨ ਲਾਪਤਾ ਨੌਜਵਾਨ ਦਾ ਪੀੜਤ ਪਰਿਵਾਰ ਜਿੱਥੇ ਪਿਛਲੇ ਹਫ਼ਤੇ ਤੋਂ ਨੌਜਵਾਨ ਦੀ ਭਾਲ ਵਿਚ ਦਰ-ਦਰ ...

ਪੂਰੀ ਖ਼ਬਰ »

ਪਿੰਡ ਦਰਗਾਬਾਦ ਵਿਖੇ ਬਾਲ ਗੁਰਮਤਿ ਸਮਾਗਮ ਕਰਵਾਇਆ

ਡੇਰਾ ਬਾਬਾ ਨਾਨਕ, 11 ਸਤੰਬਰ (ਵਿਜੇ ਸ਼ਰਮਾ)-ਮਨੱੁਖਤਾ ਦੀ ਨਿਸ਼ਕਾਮ ਸੇਵਾ ਨੂੰ ਸਮਰਪਿਤ 'ਗੁਰੂ ਨਾਨਕ ਨਾਮ ਸੇਵਾ ਮਿਸ਼ਨ ਡੇਰਾ ਬਾਬਾ ਨਾਨਕ' ਵਲੋਂ ਬੱਚਿਆਂ ਨੂੰ ਸਿੱਖੀ ਦੇ ਅਮੀਰ ਵਿਰਸੇ ਨਾਲ ਜੋੜਨ ਤੇ ਉਨ੍ਹਾਂ ਨੂੰ ਗੁਰਬਾਣੀ ਦੇ ਮਹਾਨ ਉਪਦੇਸ਼ ਤੋਂ ਜਾਣੂ ਕਰਨ ਦੇ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਔਰਤ ਦਾ ਪਰਸ ਖੋਹ ਕੇ ਫ਼ਰਾਰ

ਗੁਰਦਾਸਪੁਰ, 11 ਸਤੰਬਰ (ਆਲਮਬੀਰ ਸਿੰਘ)-ਥਾਣਾ ਦੀਨਾਨਗਰ ਅਧੀਨ ਪੈਂਦੇ ਪਿੰਡ ਬਰਿਆਰ ਵਿਖੇ ਦੋ ਅਣਪਛਾਤੇ ਮੋਟਰਸਾਈਕਲ ਸਵਾਰ ਨੌਜਵਾਨਾਂ ਵਲੋਂ ਇਕ ਮਹਿਲਾ ਦਾ ਪਰਸ ਖੋਹ ਕੇ ਫ਼ਰਾਰ ਹੋ ਗਏ | ਇਸ ਸਬੰਧੀ ਨੀਲਮ ਕੁਮਾਰੀ ਪਤਨੀ ਮਦਨ ਲਾਲ ਵਾਸੀ ਬੇਰੀਆਂ ਮੁਹੱਲਾ ਦੀਨਾਨਗਰ ...

ਪੂਰੀ ਖ਼ਬਰ »

8 ਲੱਖ ਦੀ ਲਾਗਤ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਸਤਕੋਹਾ ਦਾ ਸੁੰਦਰੀਕਰਨ

ਨੌਸ਼ਹਿਰਾ ਮੱਝਾ ਸਿੰਘ, 11 ਸਤੰਬਰ (ਤਰਸੇਮ ਸਿੰਘ ਤਰਾਨਾ)ਗਰਾਮ ਪੰਚਾਇਤ ਸਤਕੋਹਾ ਵਲੋਂ ਇੱਥੇ 8 ਲੱਖ ਰੁਪਏ ਦੀ ਲਾਗਤ ਨਾਲ ਸਕੂਲ ਦੀ ਚਾਰਦੀਵਾਰੀ, ਕਮਰਿਆਂ ਦੀਆਂ ਛੱਤਾਂ 'ਤੇ ਟਾਈਲਾਂ, ਬਰਾਂਡਿਆਂ 'ਚ ਪਲੱਸਤਰ, ਵੱਡ ਅਕਾਰੀ ਵਿਹੜੇ 'ਚ ਸੁੰਦਰ ਪਾਰਕ ਤੇ ਸੀਮੈਂਟ ਟਾਈਲਾਂ ...

ਪੂਰੀ ਖ਼ਬਰ »

ਡੀ.ਸੀ. ਦੇ ਹੱਕ 'ਚ ਜ਼ਿਲ੍ਹਾ ਚੋਣ ਦਫ਼ਤਰ ਦੇ ਮੁਲਾਜ਼ਮਾਂ ਵਲੋਂ ਕਲਮ ਛੋੜ ਹੜਤਾਲ

ਗੁਰਦਾਸਪੁਰ, 11 ਸਤੰਬਰ (ਸੁਖਵੀਰ ਸਿੰਘ ਸੈਣੀ)- ਪਿਛਲੇ ਦਿਨੀਂ ਬਟਾਲਾ ਵਿਖੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਲੋਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੰੂ ਡਿਊਟੀ ਸਮੇਂ ਦੌਰਾਨ ਬੋਲੇ ਗਏ ਅਪਸ਼ਬਦਾਂ ਦੇ ਵਿਰੋਧ ਅਤੇ ਵਿਧਾਇਕ ਬੈਂਸ 'ਤੇ ਦਰਜ ਮਾਮਲੇ ਦੇ ਤਹਿਤ ਉਸ 'ਤੇ ...

ਪੂਰੀ ਖ਼ਬਰ »

ਗੋਲਡਨ ਗਰੁੱਪ ਦੇ ਚੇਅਰਮੈਨ ਮੋਹਿਤ ਮਹਾਜਨ ਪੀ. ਐੱਚ. ਡੀ. ਐਜੂਕੇਸ਼ਨ ਦੀ ਆਨਰੇਰੀ ਡਿਗਰੀ ਨਾਲ ਸਨਮਾਨਿਤ

ਗੁਰਦਾਸਪੁਰ, 11 ਸਤੰਬਰ (ਭਾਗਦੀਪ ਸਿੰਘ ਗੋਰਾਇਆ)-ਗੋਲਡਨ ਗਰੁੱਪ ਆਫ਼ ਇੰਸਟੀਚਿਊਟ ਦੇ ਚੇਅਰਮੈਨ ਮੋਹਿਤ ਮਹਾਜਨ ਨੰੂ ਵਿੱਦਿਆ ਦੇ ਖੇਤਰ ਵਿਚ ਬਿਹਤਰੀਨ ਸੇਵਾਵਾਂ ਦੇਣ ਦੇ ਇਵਜ਼ ਵਜੋਂ ਡਾਕਟਰ ਆਫ਼ ਫ਼ਿਲਾਸਫ਼ੀ ਅਤੇ ਗੋਲਡ ਮੈਡਲ ਨਾਲ ਨਿਵਾਜਿਆ ਗਿਆ ਹੈ | ਚੇਅਰਮੈਨ ...

ਪੂਰੀ ਖ਼ਬਰ »

ਸ਼ਿਵਾਲਿਕ ਆਈ. ਟੀ. ਆਈ. 'ਚ ਦਾਖ਼ਲਾ ਲੈਣ ਲਈ ਅੰਤਿਮ ਮਿਤੀ 'ਚ ਵਾਧਾ

ਗੁਰਦਾਸਪੁਰ, 11 ਸਤੰਬਰ (ਆਰਿਫ਼)-ਸ਼ਿਵਾਲਿਕ ਟੈਕਨੀਕਲ ਇੰਸਟੀਚਿਊਟ ਤਿ੍ਮੋ ਰੋਡ ਵਿਖੇ ਦਾਖ਼ਲਾ ਲੈਣ ਲਈ ਅੰਤਿਮ ਮਿਤੀ ਵਿਚ ਵਾਧਾ ਕੀਤਾ ਗਿਆ ਹੈ | ਪਿ੍ੰਸੀਪਲ ਸ਼ਰਨਜੀਤ ਕੌਰ ਤੇ ਜੀ.ਆਈ.ਐਸ.ਐਸ. ਕਾਹਲੋਂ ਨੇ ਦੱਸਿਆ ਕਿ 'ਬੇਟੀ ਬਚਾਓ ਬੇਟੀ ਪੜ੍ਹਾਓ' ਸਕੀਮ ਤਹਿਤ ...

ਪੂਰੀ ਖ਼ਬਰ »

ਆਰ.ਆਰ. ਬਾਵਾ ਕਾਲਜ 'ਚ ਖ਼ੂਨ ਦੀ ਕਮੀ ਵਿਸ਼ੇ 'ਤੇ ਸੈਮੀਨਾਰ

ਬਟਾਲਾ, 11 ਸਤੰਬਰ (ਕਾਹਲੋਂ)-ਆਰ.ਆਰ. ਬਾਵਾ ਡੀ.ਏ.ਵੀ. ਕਾਲਜ ਬਟਾਲਾ ਵਿਖੇ ਕਾਲਜ ਪਿ੍ੰ: ਪ੍ਰੋ: ਡਾ: ਸ੍ਰੀਮਤੀ ਨੀਰੂ ਚੱਢਾ ਦੇ ਨਿਰਦੇਸ਼ਾਂ ਅਨੁਸਾਰ ਅਤੇ ਡੀਨ ਸਟੂਡੈਂਟ ਪ੍ਰੋ: ਸ਼ਬਨਮ ਪ੍ਰਭਾ ਅਤੇ ਪ੍ਰੋ: ਸੁਨੈਣਾ ਦੀ ਅਗਵਾਈ ਹੇਠ 'ਖੂਨ ਦੀ ਕਮੀ' ਵਿਸ਼ੇ 'ਤੇ ਭਾਸ਼ਨ ਕਰਵਾਇਆ ...

ਪੂਰੀ ਖ਼ਬਰ »

ਗੁ: ਸ਼ਹੀਦ ਬੀਬੀ ਸੁੰਦਰੀ ਪੁਲ ਬੈਠਣ 'ਤੇ ਰਸਤਾ ਕੀਤਾ ਬੰਦ

ਪੁਰਾਣਾ ਸ਼ਾਲਾ, 11 ਸਤੰਬਰ (ਅਸ਼ੋਕ ਸ਼ਰਮਾ)-ਗੁਰਦੁਆਰਾ ਸ਼ਹੀਦ ਬੀਬੀ ਸੁੰਦਰੀ ਛੰਭ ਕਾਹਨੂੰਵਾਨ ਦੀ ਸੇਮ ਨਹਿਰ 'ਤੇ ਬਣਿਆ ਕਾਜਵੇ ਪੁਲ ਜੋ ਬੀਤੇ ਦਿਨੀਂ ਭਾਰੀ ਮੀਂਹ ਕਾਰਨ ਹੇਠਾਂ ਬੈਠ ਗਿਆ ਸੀ, ਹੁਣ ਲੋਕ ਨਿਰਮਾਣ ਵਿਭਾਗ ਗੁਰਦਾਸਪੁਰ ਨੇ ਪੁਲ ਦੇ ਦੋਵੇਂ ਪਾਸੇ ਕੰਧਾਂ ...

ਪੂਰੀ ਖ਼ਬਰ »

ਗੁਰਇਕਬਾਲ ਸਿੰਘ ਬਿੱਲਾ ਮਾਹਲ ਵਲੋਂ ਲੁਧਿਆਣਾ ਮੁਹੱਲਾ 'ਚ ਮੀਟਿੰਗ

ਧਾਰੀਵਾਲ, 11 ਸਤੰਬਰ (ਜੇਮਸ ਨਾਹਰ)-ਸਥਾਨਕ ਵਾਰਡ ਨੰਬਰ-13 ਲੁਧਿਆਣਾ ਮੁਹੱਲਾ ਵਿਖੇ ਵਿਧਾਨ ਸਭਾ ਹਲਕਾ ਕਾਦੀਆਂ ਦੇ ਸੀਨੀਅਰ ਅਕਾਲੀ ਆਗੂ ਅਤੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਜਥੇਬੰਦਕ ਸਕੱਤਰ ਸ: ਗੁਰਇਕਬਾਲ ਸਿੰਘ ਬਿੱਲਾ ਮਾਹਲ ਵਲੋਂ ਪ੍ਰਧਾਨ ਇੰਦਰਆਸ ਹੰਸ ਦੀ ...

ਪੂਰੀ ਖ਼ਬਰ »

ਫ਼ਤਹਿਗੜ੍ਹ ਚੂੜੀਆਂ ਦੇ ਕਾਂਗਰਸੀ ਆਗੂਆਂ ਦੀ ਮੀਟਿੰਗ

ਫ਼ਤਹਿਗੜ੍ਹ ਚੂੜੀਆਂ, 11 ਸਤੰਬਰ (ਧਰਮਿੰਦਰ ਸਿੰਘ ਬਾਠ))-ਫ਼ਤਹਿਗੜ੍ਹ ਚੂੜੀਆਂ ਦੇ ਕਾਂਗਰਸੀ ਆਗੂਆਂ ਦੀ ਅਹਿਮ ਮੀਟਿੰਗ ਹੋਈ, ਜਿਸ ਵਿਚ ਉਨ੍ਹਾਂ ਵਲੋਂ ਰਵੀਨੰਦਨ ਸਿੰਘ ਨਿੱਕੂ ਬਾਜਵਾ ਨੂੰ ਜ਼ਿਲ੍ਹਾ ਪ੍ਰੀਸ਼ਦ ਗੁਰਦਾਸਪੁਰ ਦਾ ਚੇਅਰਮੈਨ ਬਣਾਉਣ ਦੀ ਮੰਗ ਕੀਤੀ ਗਈ ਹੈ ...

ਪੂਰੀ ਖ਼ਬਰ »

ਲਿਟਲ ਫਲਾਵਰ ਕਾਨਵੈਂਟ ਸਕੂਲ ਦੀ ਲੋਕਲ ਪ੍ਰਬੰਧਕ ਕਮੇਟੀ ਦੀ ਮੀਟਿੰਗ

ਧਾਰੀਵਾਲ, 11 ਸਤੰਬਰ (ਸਵਰਨ ਸਿੰਘ)-ਸਥਾਨਕ ਲਿਟਲ ਫਲਾਵਰ ਕਾਨਵੈਂਟ ਸਕੂਲ ਧਾਰੀਵਾਲ ਵਿਖੇ ਲੋਕਲ ਪ੍ਰਬੰਧਕ ਕਮੇਟੀ ਦੀ ਮੀਟਿੰਗ ਡਾਇਰੈਕਟਰ ਫਾਦਰ ਜੋਸਫ਼ ਮੈਥਿਊ ਦੀ ਪ੍ਰਧਾਨਗੀ ਅਤੇ ਪਿ੍ੰਸੀਪਲ ਸਿਸਟਰ ਰਜੀਨਾ ਪੌਲ ਦੀ ਅਗਵਾਈ ਵਿਚ ਹੋਈ, ਜਿਸ ਵਿਚ ਡਾਇਓਸਿਸ ਆਫ਼ ...

ਪੂਰੀ ਖ਼ਬਰ »

ਜਾਪਾਨ 'ਚ 'ਨੀਕੀ ਪੇਂਟਿੰਗ' ਵਿਚ ਯੂਨੀਵਰਸਲ ਸਕੂਲ ਦੇ ਬੱਚੇ ਲੈਣਗੇ ਭਾਗ-ਡਾ: ਛੀਨਾ

ਧਾਰੀਵਾਲ, 11 ਸਤੰਬਰ (ਸਵਰਨ ਸਿੰਘ)-ਏਸ਼ੀਆ ਪੈਸੀਫਿਕ ਕਨਫੈਡਰੇਸ਼ਨ ਆਫ਼ ਯੂਨੈਸਕੋ ਵੱਲੋਂ ਜਾਪਾਨ ਵਿਖੇ ਕਰਵਾਏ ਜਾ ਰਹੇ 'ਨੀਕੀ ਪੇਂਟਿੰਗ' ਮੁਕਾਬਲਿਆਂ ਵਿਚ ਰਾਣਾ ਸਵਰਾਜ ਯੂਨੀਵਰਸਲ ਪਬਲਿਕ ਸਕੂਲ ਲੇਹਲ (ਧਾਰੀਵਾਲ) ਦੇ ਵਿਦਿਆਰਥੀਆਂ ਵੱਲੋਂ ਭਾਗ ਲਿਆ ਜਾਵੇਗਾ | ਇਸ ...

ਪੂਰੀ ਖ਼ਬਰ »

ਬੱਸ ਦੀ ਲਪੇਟ 'ਚ ਆਏ ਸਾਧੂ ਦੀ ਮੌਤ

ਦੀਨਾਨਗਰ 11 ਸਤੰਬਰ (ਸੰਧੂ/ਸੋਢੀ/ਸ਼ਰਮਾ)-ਦੀਨਾਨਗਰ ਦੇ ਪਿੰਡ ਲੋਹਗੜ੍ਹ ਦੇ ਨਜ਼ਦੀਕ ਹੋਏ ਇਕ ਧਾਰਮਿਕ ਸਮਾਗਮ ਵਿਚ ਹਿੱਸਾ ਲੈਣ ਪਹੁੰਚੇ ਇਕ ਸਾਧੂ ਦੀ ਬੱਸ ਦੀ ਲਪੇਟ ਵਿਚ ਆਉਣ ਨਾਲ ਮੌਤ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਨਵਾਂ ਘਾਟ ...

ਪੂਰੀ ਖ਼ਬਰ »

ਮੁਆਲ ਬਰਾਦਰੀ ਥਰਿਆਲ ਨੇ ਛਿੰਝ ਮੇਲਾ ਕਰਵਾਇਆ

ਮਾਧੋਪੁਰ, 11 ਸਤੰਬਰ (ਨਰੇਸ਼ ਮਹਿਰਾ)-ਮੁਆਲ ਬਰਾਦਰੀ ਪਿੰਡ ਥਰਿਆਲ ਕਮੇਟੀ ਵਲੋਂ ਛਿੰਝ ਮੇਲਾ ਕਰਵਾਇਆ ਗਿਆ | ਇਸ ਸਬੰਧੀ ਕਮੇਟੀ ਮੈਂਬਰ ਕਰਨੈਲ ਸਿੰਘ ਅਤੇ ਸੁਰਜੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹਰ ਸਾਲ ਮੁਆਲ ਬਰਾਦਰੀ ਵਲੋਂ ਪੰਜ ਪੀਰ ਬਾਬਾ ਲੱਖਦਾਤਾ ...

ਪੂਰੀ ਖ਼ਬਰ »

ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਨੌਜਵਾਨ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ

ਸੁਜਾਨਪੁਰ, 11 ਸਤੰਬਰ (ਜਗਦੀਪ ਸਿੰਘ)- ਬੀਤੀ ਰਾਤ ਸੁਜਾਨਪੁਰ ਵਿਖੇ ਇਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਜ਼ਖ਼ਮੀ ਕਰ ਦਿੱਤਾ ਗਿਆ, ਜਿਸ ਦੀ ਇਲਾਜ ਦੌਰਾਨ ਮੌਤ ਹੋ ਗਈ | ਮਿ੍ਤਕ ਦੀ ਪਹਿਚਾਣ ਰਾਹੁਲ ਸ਼ਰਮਾ ਪੁੱਤਰ ਕਿਸ਼ਨ ਚੰਦ ਸ਼ਰਮਾ ਵਾਸੀ ਵਾਰਡ ਨੰਬਰ-8 ...

ਪੂਰੀ ਖ਼ਬਰ »

ਦੜਾ ਸੱਟਾ ਲਾਉਣ ਦੇ ਜੁਰਮ ਵਿਚ ਇਕ ਗਿ੍ਫ਼ਤਾਰ

ਪਠਾਨਕੋਟ, 11 ਸਤੰਬਰ (ਚੌਹਾਨ)-ਥਾਣਾ ਡਵੀਜ਼ਨ ਨੰਬਰ-1 ਪਠਾਨਕੋਟ ਨੇ ਇੰਦਰਾ ਕਾਲੋਨੀ ਕੋਲ ਦੜਾ ਸੱਟਾ ਲਾਉਣ ਦੇ ਦੋਸ਼ ਵਿਚ ਇਕ ਨੌਜਵਾਨ ਨੰੂ ਫੜਿਆ ਹੈ, ਜਿਸ ਦੀ ਪਹਿਚਾਣ ਰਾਮ ਪ੍ਰਸ਼ਾਦ ਨਿਵਾਸੀ ਅਨੰਦਪੁਰ ਟੈਂਕੀ ਪਠਾਨਕੋਟ ਵਜੋਂ ਹੋਈ ਹੈ | ਪੁਲਿਸ ਨੇ ਮੌਕੇ 'ਤੇ ਦੜਾ ...

ਪੂਰੀ ਖ਼ਬਰ »

ਵੱਖ-ਵੱਖ ਕੇਸਾਂ 'ਚ ਦੋਸ਼ੀਆਂ ਨੂੰ ਸਜ਼ਾਵਾਂ ਤੇ ਜੁਰਮਾਨੇ

ਪਠਾਨਕੋਟ, 11 ਸਤੰਬਰ (ਚੌਹਾਨ)- ਚਮਨ ਲਾਲ ਨਿਵਾਸੀ ਪਿੰਡ ਭਲਾਂਡ ਤਹਿਸੀਲ ਨੂਰਪੁਰ ਹਿਮਾਚਲ ਪ੍ਰਦੇਸ਼ ਜੋ ਲੱਕੜੀ ਦਾ ਕੰਮ ਕਰਦਾ ਹੈ, ਨੇ ਇੰਦਰਜੀਤ ਐਾਡ ਸੰਨਜ਼ ਰੇਲਵੇ ਰੋਡ ਪਠਾਨਕੋਟ ਨੰੂ ਲੱਕੜੀ ਦਿੱਤੀ ਸੀ | ਉਸ ਦੇ ਲੈਣ ਦੇਣ ਦੇ ਸਬੰਧ ਵਿਚ ਚਮਨ ਲਾਲ ਨੇ 2 ਲੱਖ 21 ਹਜ਼ਾਰ ...

ਪੂਰੀ ਖ਼ਬਰ »

ਸਰਹੱਦੀ ਇਲਾਕੇ ਤੋਂ ਸੀਮੈਂਟ ਦੀ ਵੱਡੇ ਪੱਧਰ 'ਤੇ ਜੰਮੂ-ਕਸ਼ਮੀਰ 'ਚ ਕੀਤੀ ਜਾ ਰਹੀ ਹੈ ਤਸਕਰੀ

ਨਰੋਟ ਜੈਮਲ ਸਿੰਘ, 11 ਸਤੰਬਰ (ਗੁਰਮੀਤ ਸਿੰਘ)-ਜੰਮੂ-ਕਸ਼ਮੀਰ ਦੇ ਨਾਲ ਲਗਦੇ ਸਰਹੱਦੀ ਖੇਤਰ ਵਿਚ ਕੁਝ ਲੋਕਾਂ ਵਲੋਂ ਸੀਮੈਂਟ ਕਾਰੋਬਾਰ ਦੇ ਨਾਂਅ 'ਤੇ ਵੱਡੇ ਪੈਮਾਨੇ 'ਤੇ ਪੰਜਾਬ ਤੋਂ ਜੇ.ਐਾਡ.ਕੇ. ਵਿਚ ਸੀਮੈਂਟ ਤਸਕਰੀ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ | ਸਬੰਧਿਤ ਵਿਭਾਗ ...

ਪੂਰੀ ਖ਼ਬਰ »

ਪਿਸਤੌਲ ਤੇ 6 ਕਾਰਤੂਸਾਂ ਸਮੇਤ ਇਕ ਗਿ੍ਫ਼ਤਾਰ

ਪਠਾਨਕੋਟ, 11 ਸਤੰਬਰ (ਚੌਹਾਨ)-ਥਾਣਾ ਡਵੀਜ਼ਨ ਨੰਬਰ-2 ਦੀ ਪੁਲਿਸ ਨੇ ਚੱਕੀ ਪੁਲ 'ਤੇ ਲਗਾਏ ਨਾਕੇ ਦੌਰਾਨ ਗੁਪਤ ਸੂਚਨਾ ਦੇ ਆਧਾਰ 'ਤੇ ਕਾਰ ਨੰਬਰ ਪੀ.ਬੀ. 35 ਡਬਲਯੂ. 3699 ਨੰੂ ਕਾਬੂ ਕਰਕੇ ਇਕ ਨੌਜਵਾਨ ਨੰੂ ਹਿਰਾਸਤ ਵਿਚ ਲੈ ਕੇ ਉਸ ਕੋਲੋਂ ਇਕ ਦੇਸੀ ਪਿਸਤੌਲ ਅਤੇ 6 ਜ਼ਿੰਦਾ ...

ਪੂਰੀ ਖ਼ਬਰ »

ਅਧਿਆਪਕ ਨੇ ਹੋਰ ਕੁੱਟਣ ਦੀ ਦਿੱਤੀ ਧਮਕੀ m ਮਾਪਿਆਂ ਨੇ ਥਾਣੇ 'ਚ ਦਿੱਤੀ ਜਾਣਕਾਰੀ ਕੇਂਦਰੀ ਵਿਦਿਆਲਿਆ ਦੇ ਅਧਿਆਪਕ ਨੇ ਵਿਦਿਆਰਥੀ ਨੂੰ ਕੁੱਟ-ਕੁੱਟ ਕੇ ਕੀਤਾ ਜ਼ਖ਼ਮੀ

ਪਠਾਨਕੋਟ, 11 ਸਤੰਬਰ (ਚੌਹਾਨ)-ਮਾਮੂਨ ਮਿਲਟਰੀ ਸਟੇਸ਼ਨ ਸਥਿਤ ਕੇਂਦਰੀ ਸਕੂਲ ਨੰਬਰ-4 ਦੇ ਪੀ.ਟੀ.ਆਈ. ਅਧਿਆਪਕ ਵਲੋਂ ਅਧਿਆਪਕ ਦਿਵਸ ਵਾਲੇ ਦਿਨ 6ਵੀਂ ਜਮਾਤ ਦੇ ਵਿਦਿਆਰਥੀ ਨੂੰ ਕੁੱਟ-ਕੁੱਟ ਕੇ ਜ਼ਖ਼ਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਦਿੰਦੇ ਹੋਏ ਸ਼ਿਵਮ ...

ਪੂਰੀ ਖ਼ਬਰ »

ਕੇਂਦਰੀ ਵਿਦਿਆਲਿਆ ਦੇ ਅਧਿਆਪਕ ਨੇ ਵਿਦਿਆਰਥੀ ਨੂੰ ਕੁੱਟ-ਕੁੱਟ ਕੇ ਕੀਤਾ ਜ਼ਖ਼ਮੀ

ਪਠਾਨਕੋਟ, 11 ਸਤੰਬਰ (ਚੌਹਾਨ)-ਮਾਮੂਨ ਮਿਲਟਰੀ ਸਟੇਸ਼ਨ ਸਥਿਤ ਕੇਂਦਰੀ ਸਕੂਲ ਨੰਬਰ-4 ਦੇ ਪੀ.ਟੀ.ਆਈ. ਅਧਿਆਪਕ ਵਲੋਂ ਅਧਿਆਪਕ ਦਿਵਸ ਵਾਲੇ ਦਿਨ 6ਵੀਂ ਜਮਾਤ ਦੇ ਵਿਦਿਆਰਥੀ ਨੂੰ ਕੁੱਟ-ਕੁੱਟ ਕੇ ਜ਼ਖ਼ਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਦਿੰਦੇ ਹੋਏ ਸ਼ਿਵਮ ...

ਪੂਰੀ ਖ਼ਬਰ »

ਵਿਧਾਇਕ ਅਮਿਤ ਵਿਜ ਵਲੋਂ ਬਹੁਮੰਜ਼ਿਲਾ ਸ਼ਾਪਿੰਗ ਕੰਪਲੈਕਸ ਦਾ ਉਦਘਾਟਨ

ਪਠਾਨਕੋਟ, 11 ਸਤੰਬਰ (ਸੰਧੂ/ਚੌਹਾਨ)- ਪਠਾਨਕੋਟ ਦੇ ਵਾਲਮੀਕਿ ਚੌਾਕ ਵਿਖੇ ਸਾਲ 2011 ਵਿਚ ਨਗਰ ਸੁਧਾਰ ਟਰੱਸਟ ਵਲੋਂ ਸ਼ੁਰੂ ਕੀਤੇ ਗਏ ਬਹੁਮੰਜ਼ਿਲਾ ਸ਼ਾਪਿੰਗ ਕੰਪਲੈਕਸ ਦਾ ਉਦਘਾਟਨੀ ਸਮਾਗਮ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਵਿਭੂਤੀ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਇਆ ...

ਪੂਰੀ ਖ਼ਬਰ »

ਸਕੂਲ ਬੱਚਿਆਂ ਤੇ ਰਾਹਗੀਰਾਂ ਲਈ ਜਾਨ ਦਾ ਖੌਅ ਬਣ ਰਿਹੈ ਮਖੀਰ

ਸਰਨਾ, 11 ਸਤੰਬਰ (ਬਲਵੀਰ ਰਾਜ)- ਸਰਨਾ ਤੋਂ ਭੀਮਪੁਰ ਨੰੂ ਜਾਂਦੇ ਸੰਪਰਕ ਮਾਰਗ 'ਤੇ ਜੰਗਲਾਤ ਵਿਭਾਗ ਦੇ ਦਰੱਖਤਾਂ ਵਿਚ ਲੱਗਿਆ ਮਖੀਰ ਅੱਜ-ਕੱਲ੍ਹ ਲੋਕਾਂ ਲਈ ਜਾਨ ਦਾ ਖੌਅ ਬਣਦਾ ਜਾ ਰਿਹਾ ਹੈ | ਇਹ ਮਖੀਰ ਸਵੇਰੇ-ਸਵੇਰੇ ਉਸ ਰਸਤੇ ਚੱਲਣ ਵਾਲੇ ਲੋਕਾਂ ਦੇ ਮਗਰ ਪੈਂਦਾ ਹੈ | ...

ਪੂਰੀ ਖ਼ਬਰ »

ਸਰਬਜੀਤ ਸਿੰਘ ਸਾਬੀ ਪੰਜਾਬ ਰੋਡਵੇਜ਼ ਸ਼ਾਖਾ ਪਠਾਨਕੋਟ (ਇੰਟਕ ਯੂਨੀਅਨ ) ਦੇ ਪ੍ਰਧਾਨ ਨਿਯੁਕਤ

ਪਠਾਨਕੋਟ, 11 ਸਤੰਬਰ (ਆਰ. ਸਿੰਘ)-ਪੰਜਾਬ ਰੋਡਵੇਜ਼ ਸ਼ਾਖਾ ਪਠਾਨਕੋਟ ( ਇੰਟਕ ਯੂਨੀਅਨ ) ਦੀ ਸ਼ਾਖਾ ਦੀ ਨਵੀਂ ਕਾਰਜਕਾਰਨੀ ਦੀ ਚੋਣ ਸਬੰਧੀ ਵਿਸ਼ੇਸ਼ ਮੀਟਿੰਗ ਹੋਈ | ਮੀਟਿੰਗ ਵਿਚ ਪਠਾਨਕੋਟ ਸ਼ਾਖਾ ਦੀ ਨਵੀਂ ਕਾਰਜਕਾਰਨੀ ਦਾ ਗਠਨ ਕੀਤਾ ਗਿਆ | ਇਸ ਮੌਕੇ ਸਮੂਹ ਮੈਂਬਰਾਂ ...

ਪੂਰੀ ਖ਼ਬਰ »

ਰੋਟਰੀ ਕਲੱਬ ਗ੍ਰੇਟਰ ਨੇ ਮਨਾਇਆ ਸਾਖ਼ਰਤਾ ਦਿਵਸ

ਪਠਾਨਕੋਟ, 11 ਸਤੰਬਰ ( ਸੰਧੂ)-ਰੋਟਰੀ ਕਲੱਬ ਪਠਾਨਕੋਟ ਗ੍ਰੇਟਰ ਵਲੋਂ ਕਲੱਬ ਦੇ ਪ੍ਰਧਾਨ ਸੰਦੀਪ ਸਲਾਰੀਆਂ ਦੀ ਪ੍ਰਧਾਨਗੀ ਹੇਠ ਸਥਾਨਕ ਗੁਰੂ ਅਰਜਨ ਦੇਵ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਾਖ਼ਰਤਾ ਦਿਵਸ ਮਨਾਇਆ ਗਿਆ | ਸਮਾਗਮ ਦੌਰਾਨ ਸਕੂਲ ਦੀਆਂ ਵਿਦਿਆਰਥਣਾਂ ਵਲੋਂ ...

ਪੂਰੀ ਖ਼ਬਰ »

ਮੀਰਥਲ ਦੇ ਵਿਅਕਤੀ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ-ਜ਼ਖ਼ਮੀ

ਡਮਟਾਲ, 11 ਸਤੰਬਰ (ਰਾਕੇਸ਼ ਕੁਮਾਰ)- ਪਿੰਡ ਨੰਗਲਭੂਰ ਥਾਣੇ ਦੇ ਅਧੀਨ ਆਉਂਦੇ ਮੀਰਥਲ ਪਿੰਡ ਦੇ ਇਕ ਵਿਅਕਤੀ ਨੰੂ ਕੁਝ ਲੋਕਾਂ ਵਲੋਂ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤੇ ਜਾਣ ਦਾ ਮਾਮਲਾ ਸਾਹਮਣੇ ਆਇਆ | ਜਾਣਕਾਰੀ ਅਨੁਸਾਰ ਸੁਖਦੇਵ ਰਾਜ ਪੁੱਤਰ ਬੰਨੀ ਲਾਲ ਵਾਸੀ ਮੀਰਥਲ ...

ਪੂਰੀ ਖ਼ਬਰ »

ਰਸਤੇ 'ਚ ਦਮ ਤੋੜਦੀਆਂ ਪੰਜਾਬ ਰੋਡਵੇਜ਼ ਪਠਾਨਕੋਟ ਦੀਆਂ ਬੱਸਾਂ

ਧਾਰ ਕਲਾਂ, 11 ਸਤੰਬਰ (ਨਰੇਸ਼ ਪਠਾਨੀਆ)- ਪੰਜਾਬ ਰੋਡਵੇਜ਼ ਪਠਾਨਕੋਟ ਡੀਪੂ ਵਲੋਂ ਲਗਾਤਾਰ ਧਾਰ ਬਲਾਕ ਤੇ ਡਲਹੌਜ਼ੀ, ਚੰਬਾ ਰੂਟ 'ਤੇ ਤਕਰੀਬਨ ਕੰਡਮ ਹੋਈਆਂ ਬੱਸਾਂ ਭੇਜੀਆਂ ਜਾ ਰਹੀਆਂ ਹਨ | ਕੱਲ੍ਹ ਪਠਾਨਕੋਟ ਤੋਂ ਜੇ. ਐਾਡ. ਕੇ. ਬਸੋਹਲੀ ਨੂੰ ਭੇਜੀ ਗਈ ਪੰਜਾਬ ਰੋਡਵੇਜ਼ ...

ਪੂਰੀ ਖ਼ਬਰ »

ਸਰਕਾਰੀ ਸਕੂਲ ਬਧਾਨੀ 'ਚ ਲੀਗਲ ਲਿਟਰੇਸੀ ਸੈਮੀਨਾਰ

ਧਾਰ ਕਲਾਂ, 11 ਸਤੰਬਰ (ਨਰੇਸ਼ ਮਹਿਰਾ)-ਧਾਰ ਕਲਾਂ ਦੇ ਅਧੀਨ ਆਉਂਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਧਾਨੀ ਵਿਖੇ ਪਿ੍ੰਸੀਪਲ ਰਘੁਵੀਰ ਕੌਰ ਦੀ ਅਗਵਾਈ ਵਿਚ ਐਡਵੋਕੇਟ ਸ੍ਰੀਮਤੀ ਮਤਾ ਸਮਖੜਿਆ ਗੁਲੇਰੀਆ ਵਲੋਂ ਵਿਦਿਆਰਥੀਆਂ ਨੰੂ ਉਨ੍ਹਾਂ ਦੇ ਮੌਲਿਕ ਅਧਿਕਾਰਾਂ ਦੇ ...

ਪੂਰੀ ਖ਼ਬਰ »

ਰੇਨੂ ਸੈਣੀ ਨੂੰ ਲਾਇਨਜ਼ ਕਲੱਬ ਪਠਾਨਕੋਟ ਵਲੋਂ ਸਰਬੋਤਮ ਅਧਿਆਪਕਾ ਪੁਰਸਕਾਰ

ਨਰੋਟ ਮਹਿਰਾ, 11 ਸਤੰਬਰ (ਸੁਰੇਸ਼ ਕੁਮਾਰ)- ਲਾਇਨਜ਼ ਕਲੱਬ ਪਠਾਨਕੋਟ ਵਲੋਂ ਅਧਿਆਪਕਾ ਰੇਨੂ ਸੈਣੀ ਆਕਸਫੋਰਡ ਸੀਨੀਅਰ ਸੈਕੰਡਰੀ ਸਕੂਲ ਨੰੂ ਸਰਬੋਤਮ ਅਧਿਆਪਕਾ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ, ਜਿਸ ਨਾਲ ਸਕੂਲ ਦਾ ਮਾਣ ਵਧਿਆ ਹੈ | ਇਹ ਪੁਰਸਕਾਰ ਪਠਾਨਕੋਟ ਦੇ ...

ਪੂਰੀ ਖ਼ਬਰ »

ਸੋਨ ਤਗਮਾ ਜੇਤੂ ਮਹੇਸ਼ ਇੰਦਰ ਸੈਣੀ ਦਾ ਪਠਾਨਕੋਟ ਪਹੁੰਚਣ 'ਤੇ ਸਵਾਗਤ

ਪਠਾਨਕੋਟ, 11 ਸਤੰਬਰ (ਸੰਧੂ)-ਰੂਸ ਵਿਖੇ ਹੋਈਆਂ 10ਵੀਂ ਏਸ਼ੀਅਨ ਪੇਸਵਿਕ ਯੂਥ ਜੂਡੋ ਗੇਮਸ ਵਿਚ ਸੋਨ ਤਗਮਾ ਜਿੱਤਣ ਵਾਲੇ ਖਿਡਾਰੀ ਮਹੇਸ਼ ਇੰਦਰ ਸੈਣੀ ਪਠਾਨਕੋਟ ਦਾ ਪਹੁੰਚਣ 'ਤੇ ਸੈਣੀ ਮਹਾਂਸਭਾ ਵਲੋਂ ਸਭਾ ਦੇ ਪ੍ਰਧਾਨ ਪਰਮਜੀਤ ਸਿੰਘ ਸੈਣੀ ਅਤੇ ਪੈੱ੍ਰਸ ਐਸੋਸੀਏਸ਼ਨ ...

ਪੂਰੀ ਖ਼ਬਰ »

ਮਹੇਸ਼ ਇੰਦਰ ਸੈਣੀ ਦਾ ਸੁਜਾਨਪੁਰ ਪਹੰੁਚਣ 'ਤੇ ਭਰਵਾਂ ਸਵਾਗਤ

ਸੁਜਾਨਪੁਰ, 11 ਸਤੰਬਰ (ਜਗਦੀਪ ਸਿੰਘ)- ਸੁਜਾਨਪੁਰ ਦੇ ਮਹੇਸ਼ ਇੰਦਰ ਸੈਣੀ ਨੇ ਪਿਛਲੇ ਦਿਨੀਂ ਰੂਸ ਵਿਚ ਹੋਈਆਂ ਦਸਵੀਂ ਪੇਸਿਫਿਕ ਯੂਥ ਗੇਮਜ਼ ਜੂਡੋ ਦੇ 60 ਕਿੱਲੋ ਵਰਗ ਵਿਚ ਗੋਲਡ ਮੈਡਲ ਜਿੱਤ ਕੇ ਸੁਜਾਨਪੁਰ ਦਾ ਹੀ ਨਹੀਂ ਪੂਰੇ ਦੇਸ਼ ਦਾ ਨਾਂਅ ਰੌਸ਼ਨ ਕੀਤਾ ਸੀ | ਅੱਜ ...

ਪੂਰੀ ਖ਼ਬਰ »

ਬੈਂਸ ਿਖ਼ਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਤੀਜੇ ਦਿਨ ਵੀ ਕਲਮ ਛੋੜ ਹੜਤਾਲ

ਪਠਾਨਕੋਟ 11 ਸਤੰਬਰ (ਸੰਧੂ) ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੀ.ਸੀ.ਐੱਸ. ਐਸੋਸੀਏਸ਼ਨ ਤੇ ਹੋਰ ਮੁਲਾਜ਼ਮ ਜਥੇਬੰਦੀਆਂ ਵਲੋਂ ਵਿਧਾਇਕ ਸਿਮਰਨਜੀਤ ਸਿੰਘ ਬੈਂਸ ਿਖ਼ਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਨੂੰ ਲੈ ਕੇ ਐੱਸ.ਡੀ.ਐਮ ਪਠਾਨਕੋਟ ਅਰਸ਼ਦੀਪ ਸਿੰਘ ਦੀ ...

ਪੂਰੀ ਖ਼ਬਰ »

ਪਿੰਡ ਮਾਜਰਾ 'ਚ ਛਿੰਝ ਮੇਲਾ ਕਰਾਉਣ ਸਬੰਧੀ ਪੰਚਾਇਤ ਅਤੇ ਕਮੇਟੀ ਦੀ ਮੀਟਿੰਗ

ਸਰਨਾ, 11 ਸਤੰਬਰ (ਬਲਵੀਰ ਰਾਜ)-ਵਿਧਾਨ ਸਭਾ ਹਲਕਾ ਭੋਆ ਵਿਚ ਪੈਂਦੇ ਪਿੰਡ ਦਾਰੋਸਲਾਮ ਵਾਰਡ ਨੰਬਰ-48 ਜੋ ਕਿ ਹੁਣ ਕਾਰਪੋਰੇਸ਼ਨ ਪਠਾਨਕੋਟ ਦੀ ਹੱਦ ਹਦੂਦ ਸ਼ਾਮਿਲ ਕਰ ਲਿਆ ਗਿਆ ਹੈ ਅਤੇ ਇਸ ਵਿਚ ਕਾਰਪੋਰੇਸ਼ਨ ਵਲੋਂ ਕੋਈ ਵੀ ਕੰਮ ਨਹੀਂ ਕੀਤਾ ਜਾ ਰਿਹਾ | ਪਿੰਡ ਵਾਸੀਆਂ 'ਚ ...

ਪੂਰੀ ਖ਼ਬਰ »

ਵਿਧਾਇਕ ਬੈਂਸ ਿਖ਼ਲਾਫ਼ ਕਾਰਵਾਈ ਨੂੰ ਲੈ ਕੇ ਡਿਪਟੀ ਕਮਿਸ਼ਨਰ ਕਰਮਚਾਰੀ ਯੂਨੀਅਨ ਵਲੋਂ ਕਲਮ ਛੋੜ ਹੜਤਾਲ

ਪਠਾਨਕੋਟ, 11 ਸਤੰਬਰ (ਸੰਧੂ)-ਪੰਜਾਬ ਰਾਜ ਜ਼ਿਲ੍ਹਾ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਜ਼ਿਲ੍ਹਾ ਪਠਾਨਕੋਟ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਨਾਲ ਵਿਧਾਇਕ ਸਿਮਰਨਜੀਤ ਸਿੰਘ ਬੈਂਸ ਵਲੋਂ ਕੀਤੀ ਗਈ ਬਦਸਲੂਕੀ ਨੂੰ ਲੈ ਕੇ ਵਿਧਾਇਕ ਦੇ ਿਖ਼ਲਾਫ਼ ...

ਪੂਰੀ ਖ਼ਬਰ »

ਅਕਾਲੀ ਦਲ ਦੀ ਮੈਂਬਰਸ਼ਿਪ ਭਰਤੀ ਪ੍ਰਤੀ ਔਰਤਾਂ 'ਚ ਭਾਰੀ ਉਤਸ਼ਾਹ-ਪ੍ਰਧਾਨ ਕਿਰਨ ਸ਼ਰਮਾ

ਪਠਾਨਕੋਟ, 11 ਸਤੰਬਰ (ਚੌਹਾਨ)-ਸ਼੍ਰੋਮਣੀ ਅਕਾਲੀ ਦਲ ਵਲੋਂ ਆਰੰਭ ਕੀਤੀ ਗਈ ਮੈਂਬਰਸ਼ਿਪ ਭਰਤੀ ਪ੍ਰਤੀ ਮਹਿਲਾਵਾਂ 'ਚ ਵੀ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਇਸਤਰੀ ਅਕਾਲੀ ਦਲ ਜ਼ਿਲ੍ਹਾ ਪਠਾਨਕੋਟ ਦੇ ਪ੍ਰਧਾਨ ਬੀਬੀ ਕਿਰਨ ਸ਼ਰਮਾ ...

ਪੂਰੀ ਖ਼ਬਰ »

ਪਿੰਡ ਮਾਜਰਾ 'ਚ ਛਿੰਝ ਮੇਲਾ ਕਰਾਉਣ ਸਬੰਧੀ ਪੰਚਾਇਤ ਅਤੇ ਕਮੇਟੀ ਦੀ ਮੀਟਿੰਗ

ਤਾਰਾਗੜ੍ਹ, 11 ਸਤੰਬਰ (ਸੋਨੂੰ ਮਹਾਜਨ)-ਭੋਆ ਹਲਕੇ ਦੇ ਪਿੰਡ ਮਾਜਰਾ 'ਚ ਪਿਛਲੇ ਕਈ ਦਹਾਕਿਆਾ ਤੋਂ ਹੋ ਰਹੀ ਛਿੰਝ ਮੇਲੇ ਨੂੰ ਸਫਲ ਢੰਗ ਨਾਲ ਕਰਾਉਣ ਸਬੰਧੀ ਇੱਕ ਮੀਟਿੰਗ ਪਿੰਡ ਦੇ ਸਰਪੰਚ ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਕੀਤੀ ਗਈ ਜਿਸ 'ਚ ਪੰਚਾਇਤ ਮੈਂਬਰਾਂ, ਛਿੰਝ ਮੇਲਾ ...

ਪੂਰੀ ਖ਼ਬਰ »

ਸ਼ਹੀਦ ਮੇਜਰ ਦੀਪਕ ਪੱਡਾ ਸਰਕਾਰੀ ਸਕੂਲ ਦੌਲਤਪੁਰ 'ਚ ਸਨਮਾਨ ਸਮਾਗਮ

ਪਠਾਨਕੋਟ, 11 ਸਤੰਬਰ (ਸੰਧੂ)-ਸ਼ਹੀਦ ਮੇਜਰ ਦੀਪਕ ਪੱਡਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੌਲਤਪੁਰ ਵਿਖੇ ਸਕੂਲ ਦੀ ਪਿ੍ੰਸੀਪਲ ਜਤਿੰਦਰ ਕੌਰ ਦੀ ਪ੍ਰਧਾਨਗੀ ਹੇਠ ਸਨਮਾਨ ਸਮਾਗਮ ਹੋਇਆ | ਸਮਾਗਮ ਦੌਰਾਨ ਜ਼ਿਲ੍ਹਾ ਪੱਧਰੀ ਬਾਕਸਿੰਗ ਮੁਕਾਬਲੇ ਦੇ ਵਿਚ ਮੱਲਾ ਮਾਰਨ ...

ਪੂਰੀ ਖ਼ਬਰ »

ਸਾਹਿਤ ਸੰਵਾਦ ਯੂਥ ਵਿੰਗ ਵਲੋਂ ਕਰਵਾਏ ਪੇਂਟਿੰਗ ਮੁਕਾਬਲੇ

ਪਠਾਨਕੋਟ, 11 ਸਤੰਬਰ (ਸੰਧੂ)-ਸਾਹਿਤ ਸੰਵਾਦ ਯੂਥ ਵਿੰਗ ਪਠਾਨਕੋਟ ਵਲੋਂ ਡੈਫੋਡਿਲ ਪਬਲਿਕ ਸਕੂਲ ਵਿਖੇ ਪ੍ਰਧਾਨ ਡਾ. ਚੰਦਰਦੀਪ ਸ਼ਰਮਾ ਦੀ ਦੇਖ ਰੇਖ ਹੇਠ 'ਜਲ ਹੈ ਤਾਂ ਕੱਲ੍ਹ ਹੈ' ਵਿਸ਼ੇ 'ਤੇ ਵਿਦਿਆਰਥੀਆਂ ਦੇ ਪੇਂਟਿੰਗ ਮੁਕਾਬਲੇ ਕਰਵਾਏ ਗਏ ਜਿਸ 'ਚ ਸਕੂਲ ਦੀ ...

ਪੂਰੀ ਖ਼ਬਰ »

22, 24 ਤੇ 26 ਸਤੰਬਰ ਨੂੰ ਮੈਗਾ ਰੁਜ਼ਗਾਰ ਮੇਲੇ

ਪਠਾਨਕੋਟ, 11 ਸਤੰਬਰ (ਸੰਧੂ/ਆਰ. ਸਿੰਘ)- ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵਲੋਂ ਸੂਬੇ ਅੰਦਰ ਬੇਰੁਜ਼ਗਾਰ ਨੌਜਵਾਨ ਲੜਕੇ-ਲੜਕੀਆਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ ਅਤੇ ਰੁਜ਼ਗਾਰ ਪ੍ਰਾਪਤੀ ਲਈ ਸ਼ਾਨਦਾਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX