ਤਾਜਾ ਖ਼ਬਰਾਂ


ਸੁਪਰੀਮ ਕੋਰਟ ਵਲੋਂ ਨਿਰਭੈਆ ਦੇ ਦੋਸ਼ੀ ਪਵਨ ਦੀ ਪਟੀਸ਼ਨ ਖ਼ਾਰਜ, ਅਪਰਾਧ ਵੇਲੇ ਨਾਬਾਲਗ ਹੋਣ ਦੀ ਕਹੀ ਸੀ ਗੱਲ
. . .  11 minutes ago
ਨਵੀਂ ਦਿੱਲੀ, 20 ਜਨਵਰੀ- ਨਿਰਭੈਆ ਮਾਮਲੇ ਦੇ ਦੋਸ਼ੀ ਪਵਨ ਦੀ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਖ਼ਾਰਜ ਕਰ ਦਿੱਤਾ ਹੈ। ਪਵਨ ਨੇ ਆਪਣੀ ਪਟੀਸ਼ਨ 'ਚ ਦਾਅਵਾ ਕੀਤਾ ਸੀ ਕਿ ਅਪਰਾਧ ਵੇਲੇ ਉਹ ਨਾਬਾਲਗ...
ਮੁਜ਼ੱਫਰਪੁਰ ਸ਼ੈਲਟਰ ਹੋਮ ਮਾਮਲਾ : ਬ੍ਰਜੇਸ਼ ਠਾਕੁਰ ਸਣੇ 19 ਲੋਕ ਦੋਸ਼ੀ ਕਰਾਰ
. . .  50 minutes ago
ਨਵੀਂ ਦਿੱਲੀ, 20 ਜਨਵਰੀ- ਲੰਬੇ ਇੰਤਜ਼ਾਰ ਤੋਂ ਬਾਅਦ ਅਖ਼ੀਰ ਬਿਹਾਰ ਦੇ ਮੁਜ਼ੱਫਰਪੁਰ ਸ਼ੈਲਟਰ ਹੋਮ ਮਾਮਲੇ 'ਚ ਸਾਕੇਤ ਕੋਰਟ ਦਾ ਫ਼ੈਸਲਾ ਆ ਗਿਆ ਹੈ। ਅਦਾਲਤ ਨੇ 20 ਦੋਸ਼ੀਆਂ 'ਚੋਂ ਬ੍ਰਜੇਸ਼...
ਜੇ.ਪੀ. ਨੱਢਾ ਬਣੇ ਭਾਜਪਾ ਦੇ ਕੌਮੀ ਪ੍ਰਧਾਨ
. . .  53 minutes ago
ਨਵੀਂ ਦਿੱਲੀ, 20 ਜਨਵਰੀ- ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਤੇ ਹਿਮਾਚਲ ਪ੍ਰਦੇਸ਼ ਦੇ ਦਿੱਗਜ ਨੇਤਾ ਜਗਤ ਪ੍ਰਕਾਸ਼ ਨੱਢਾ ਬਿਨਾਂ ਮੁਕਾਬਲਾ ਭਾਜਪਾ ਪਾਰਟੀ ਦੇ ਕੌਮੀ ਪ੍ਰਧਾਨ ਬਣ ...
ਮੰਗਲੁਰੂ ਹਵਾਈ ਅੱਡੇ 'ਤੇ ਸ਼ੱਕੀ ਬੈਗ 'ਚ ਮਿਲਿਆ ਆਈ. ਈ. ਡੀ.
. . .  57 minutes ago
ਬੈਂਗਲੁਰੂ, 20 ਜਨਵਰੀ- ਕਰਨਾਟਕ ਦੇ ਮੰਗਲੁਰੂ ਹਵਾਈ ਅੱਡੇ 'ਤੇ ਅੱਜ ਇੱਕ ਸ਼ੱਕੀ ਬੈਗ ਮਿਲਣ ਨਾਲ ਹੜਕੰਪ ਮਚ ਗਿਆ। ਇਸ ਸੰਬੰਧੀ ਕੇਂਦਰੀ ਉਦਯੋਗਿਕ ਸੁਰੱਖਿਆ ਬਲ...
ਹਿਜ਼ਬੁਲ ਮੁਜ਼ਾਹਦੀਨ ਨਾਲ ਸੰਬੰਧਿਤ ਸਨ ਸ਼ੋਪੀਆਂ 'ਚ ਮਾਰੇ ਗਏ ਅੱਤਵਾਦੀ
. . .  about 1 hour ago
ਸ੍ਰੀਨਗਰ, 20 ਜਨਵਰੀ - ਜੰਮੂ ਕਸ਼ਮੀਰ ਦੇ ਸ਼ੋਪੀਆਂ 'ਚ ਅੱਜ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ 3 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਮਾਰੇ ਗਏ...
ਰੇਸ਼ਨੇਲਾਈਜੇਸ਼ਨ ਨੂੰ ਲੈ ਕੇ ਸਿੱਖਿਆ ਵਿਭਾਗ ਵਲੋਂ ਅੱਜ ਕੀਤੀ ਜਾਵੇਗੀ ਵੀਡੀਓ ਕਾਨਫ਼ਰੰਸਿੰਗ
. . .  about 1 hour ago
ਅਜਨਾਲਾ, 20 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਵੱਖ-ਵੱਖ ਅਧਿਆਪਕਾਂ ਵਲੋਂ ਪ੍ਰਾਇਮਰੀ ਅਧਿਆਪਕਾਂ ਦੀ ਰੇਸ਼ਨੇਲਾਈਜੇਸ਼ਨ ਸੰਬੰਧੀ ਕੀਤੇ ਜਾ ਰਹੇ ਇਤਰਾਜ਼ ਨੂੰ ਲੈ ਕੇ ਅੱਜ ਸਿੱਖਿਆ ਵਿਭਾਗ ਵਲੋਂ...
ਨਿਰਭੈਆ ਮਾਮਲਾ : ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਵਲੋਂ ਦੁਪਹਿਰ 2.30 ਵਜੇ ਸੁਣਾਇਆ ਜਾਵੇਗਾ ਫ਼ੈਸਲਾ
. . .  about 1 hour ago
ਨਵੀਂ ਦਿੱਲੀ, 20 ਜਨਵਰੀ- ਨਿਰਭੈਆ ਮਾਮਲੇ 'ਚ ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਸੁਣਵਾਈ ਤੋਂ ਬਾਅਦ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ। ਅਦਾਲਤ ਵਲੋਂ ਦੁਪਹਿਰ 2.30 ਵਜੇ ਇਸ...
ਨਿਰਭੈਆ ਮਾਮਲਾ : ਦੋਸ਼ੀ ਭਵਨ ਦੀ ਭੂਮਿਕਾ ਨੂੰ ਨਾਬਾਲਗ ਵਜੋਂ ਮੰਨ ਕੇ ਚੱਲਿਆ ਜਾਵੇ- ਵਕੀਲ
. . .  about 1 hour ago
ਨਵੀਂ ਦਿੱਲੀ, 20 ਜਨਵਰੀ - ਨਿਰਭੈਆ ਸਮੂਹਿਕ ਜਬਰ ਜਨਾਹ ਮਾਮਲੇ 'ਚ ਦੋਸ਼ੀ ਪਵਨ ਕੇ ਗੁਪਤਾ ਦੇ ਵਕੀਲ ਏ.ਪੀ ਸਿੰਘ ਨੇ ਸੁਪਰੀਮ ਕੋਰਟ ਦੇ 3 ਜੱਜਾਂ ਦੀ ਬੈਂਚ ਸਾਹਮਣੇ ਕਿਹਾ ਕਿ ਜਿਸ...
ਨਾਮਜ਼ਦਗੀ ਪੇਪਰ ਦਾਖਲ ਕਰਵਾਉਣ ਤੋਂ ਪਹਿਲਾ ਕੇਜਰੀਵਾਲ ਵੱਲੋਂ ਰੋਡ ਸ਼ੋਅ
. . .  about 2 hours ago
ਨਵੀਂ ਦਿੱਲੀ, 20 ਜਨਵਰੀ - ਦਿਲੀ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਪੇਪਰ ਦਾਖਲ ਕਰਵਾਉਣ ਤੋਂ ਪਹਿਲਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਰੋਡ ਸ਼ੋਅ ਕੱਢਿਆ ਜਾ ਰਿਹਾ ਹੈ।
ਪ੍ਰੀਖਿਆ 'ਤੇ ਚਰਚਾ ਦੌਰਾਨ ਬੋਲੇ ਪ੍ਰਧਾਨ ਮੰਤਰੀ ਮੋਦੀ- ਸਿਰਫ਼ ਪ੍ਰੀਖਿਆ ਦੇ ਅੰਕ ਹੀ ਜ਼ਿੰਦਗੀ ਨਹੀਂ
. . .  about 2 hours ago
ਨਵੀਂ ਦਿੱਲੀ, 20 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦਿੱਲੀ ਦੇ ਤਾਲਕਟੋਰਾ ਸਟੇਡੀਅਮ 'ਚ ਵਿਦਿਆਰਥੀਆਂ ਨਾਲ 'ਪ੍ਰੀਖਿਆ 'ਤੇ ਚਰਚਾ 2020' ਪ੍ਰੋਗਰਾਮ ਨੂੰ ਸੰਬੋਧਿਤ ਕੀਤਾ। ਇਸ ਦੌਰਾਨ ਪ੍ਰਧਾਨ ਮੰਤਰੀ ਨੇ...
ਨਾਗਰਿਕਤਾ ਕਾਨੂੰਨ ਸਣੇ ਕਈ ਮੁੱਦਿਆਂ 'ਤੇ ਰਾਹੁਲ ਗਾਂਧੀ ਜੈਪੁਰ 'ਚ 28 ਜਨਵਰੀ ਨੂੰ ਕਰਨਗੇ ਬੈਠਕ
. . .  about 2 hours ago
ਨਵੀਂ ਦਿੱਲੀ, 20 ਜਨਵਰੀ- ਕਾਂਗਰਸ ਨੇਤਾ ਰਾਹੁਲ ਗਾਂਧੀ 28 ਜਨਵਰੀ ਨੂੰ ਰਾਜਸਥਾਨ ਦੀ ਰਾਜਧਾਨੀ ਜੈਪੁਰ 'ਚ ਵਿਦਿਆਰਥੀਆਂ, ਨੌਜਵਾਨਾਂ ਅਤੇ ਕਿਸਾਨਾਂ ਨਾਲ ਨਾਗਰਿਕਤਾ ਸੋਧ...
ਸ਼ੋਪੀਆਂ 'ਚ ਮੁਠਭੇੜ ਦੌਰਾਨ ਤਿੰਨ ਅੱਤਵਾਦੀ ਢੇਰ
. . .  about 2 hours ago
ਸ੍ਰੀਨਗਰ, 20 ਜਨਵਰੀ- ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ 'ਚ ਪੈਂਦੇ ਸ਼ੋਪੀਆਂ 'ਚ ਅੱਜ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਤਿੰਨ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਸੁਰੱਖਿਆ ਬਲਾਂ ਨੇ...
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਮਹਿਲਾ ਨਕਸਲੀ ਢੇਰ
. . .  about 3 hours ago
ਰਾਏਪੁਰ, 20 ਜਨਵਰੀ- ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ 'ਚ ਜੰਗਲਾਂ 'ਚ ਸੀ. ਆਰ. ਪੀ. ਐੱਫ. ਦੀ ਅਗਵਾਈ 'ਚ ਸੁਰੱਖਿਆ ਬਲਾਂ ਦੀ ਇੱਕ ਸਾਂਝੀ ਟੀਮ ਨੇ ਮੁਠਭੇੜ ਦੌਰਾਨ ਇੱਕ ਮਹਿਲਾ...
ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 3 hours ago
ਸ੍ਰੀਨਗਰ, 20 ਜਨਵਰੀ- ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ 'ਚ ਪੈਂਦੇ ਸ਼ੋਪੀਆਂ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਦੀ ਖ਼ਬਰ ਹੈ। ਦੱਸਿਆ ਜਾ...
ਪ੍ਰੀਖਿਆ 'ਤੇ ਚਰਚਾ : ਅਸਫਲਤਾ ਤੋਂ ਬਾਅਦ ਅੱਗੇ ਵਧਣ ਨਾਲ ਹੀ ਸਫਲਤਾ ਮਿਲਦੀ ਹੈ- ਮੋਦੀ
. . .  about 3 hours ago
ਪ੍ਰੀਖਿਆ 'ਤੇ ਚਰਚਾ : ਮੈਂ ਆਪਣੇ ਵਿਗਿਆਨੀਆਂ ਦਾ ਹੌਂਸਲਾ ਵਧਾਇਆ- ਮੋਦੀ
. . .  about 3 hours ago
ਪ੍ਰੀਖਿਆ 'ਤੇ ਚਰਚਾ : ਚੰਦਰਯਾਨ ਦੇਖਣ ਲਈ ਪੂਰਾ ਦੇਸ਼ ਜਾਵੇਗਾ- ਪ੍ਰਧਾਨ ਮੰਤਰੀ ਮੋਦੀ
. . .  about 3 hours ago
ਪ੍ਰੀਖਿਆ 'ਤੇ ਚਰਚਾ : ਇਹ ਦਹਾਕਾ 10ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ਲਈ ਖ਼ਾਸ ਹੈ- ਮੋਦੀ
. . .  about 3 hours ago
ਪ੍ਰੀਖਿਆ 'ਤੇ ਚਰਚਾ : ਮਨ 'ਤੇ ਕਾਬੂ ਰੱਖਣਾ ਬਹੁਤ ਜ਼ਰੂਰੀ ਹੈ- ਪ੍ਰਧਾਨ ਮੰਤਰੀ ਮੋਦੀ
. . .  about 3 hours ago
ਪ੍ਰੀਖਿਆ 'ਤੇ ਚਰਚਾ : ਪ੍ਰੀਖਿਆ 'ਚ 'ਮੂਡ ਆਫ਼' ਲਈ ਬਾਹਰ ਦੇ ਹਾਲਾਤ ਵਧੇਰੇ ਜ਼ਿੰਮੇਵਾਰ- ਮੋਦੀ
. . .  about 3 hours ago
ਪ੍ਰੀਖਿਆ 'ਤੇ ਚਰਚਾ : ਇਹ ਦਹਾਕਾ ਹਿੰਦੁਸਤਾਨ ਲਈ ਮਹੱਤਵਪੂਰਨ- ਪ੍ਰਧਾਨ ਮੰਤਰੀ ਮੋਦੀ
. . .  about 4 hours ago
ਪ੍ਰਧਾਨ ਮੰਤਰੀ ਮੋਦੀ ਦੀ ਵਿਦਿਆਰਥੀਆਂ ਨਾਲ ਪ੍ਰੀਖਿਆ 'ਤੇ ਚਰਚਾ ਸ਼ੁਰੂ
. . .  about 4 hours ago
ਇਲਾਹਾਬਾਦ ਦਾ ਨਾਂ ਬਦਲ ਕੇ ਪ੍ਰਯਾਗਰਾਜ ਰੱਖਣ 'ਤੇ ਸੁਪਰੀਮ ਕੋਰਟ ਨੇ ਯੋਗੀ ਸਰਕਾਰ ਨੂੰ ਭੇਜਿਆ ਨੋਟਿਸ
. . .  about 4 hours ago
ਜ਼ਿਲ੍ਹਾ ਬਰਨਾਲਾ ਦੇ ਪਿੰਡ ਕਰਮਗੜ੍ਹ 'ਚ ਬਜ਼ੁਰਗ ਦਾ ਕਤਲ
. . .  about 4 hours ago
ਰਣਦੀਪ ਸੁਰਜੇਵਾਲਾ ਦੇ ਪਿਤਾ ਸ਼ਮਸ਼ੇਰ ਸਿੰਘ ਸੁਰਜੇਵਾਲਾ ਦਾ ਦੇਹਾਂਤ
. . .  about 4 hours ago
ਉੱਤਰ ਪ੍ਰਦੇਸ਼ 'ਚ ਸ਼ੱਕੀ ਆਈ. ਐੱਸ. ਆਈ. ਏਜੰਟ ਗ੍ਰਿਫ਼ਤਾਰ
. . .  about 4 hours ago
ਟਰੱਕ ਅਤੇ ਸਕਾਰਪੀਓ ਵਿਚਾਲੇ ਹੋਈ ਜ਼ਬਰਦਸਤ ਟੱਕਰ, 7 ਲੋਕਾਂ ਦੀ ਮੌਤ
. . .  about 4 hours ago
ਦਿੱਲੀ ਟਰਾਂਸਪੋਰਟ ਵਿਭਾਗ ਦੇ ਦਫ਼ਤਰ 'ਚ ਲੱਗੀ ਅੱਗ
. . .  about 5 hours ago
ਜੇ.ਐਨ.ਯੂ ਸਟੂਡੈਂਟਸ ਯੂਨੀਅਨ ਅੱਜ ਨਵੇਂ ਹੋਸਟਲ ਮੈਨੂਅਲ ਦੇ ਖ਼ਿਲਾਫ਼ ਜਾਵੇਗਾ ਦਿੱਲੀ ਹਾਈ ਕੋਰਟ
. . .  about 6 hours ago
ਅੱਜ ਹੋਵੇਗੀ ਜੇ.ਪੀ. ਨੱਢਾ ਦੀ ਤਾਜਪੋਸ਼ੀ
. . .  about 6 hours ago
ਨਿਰਭੈਆ ਮਾਮਲਾ: ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਹੋਵੇਗੀ ਸੁਣਵਾਈ
. . .  1 minute ago
ਅੱਜ ਦਾ ਵਿਚਾਰ
. . .  about 7 hours ago
ਸੰਘਣੀ ਧੁੰਦ ਕਾਰਨ ਬਰਮਿੰਘਮ-ਅੰਮ੍ਰਿਤਸਰ ਉਡਾਣ ਨੂੰ ਮੋੜਿਆ ਦਿੱਲੀ ਵੱਲ
. . .  1 day ago
ਫੈਸਲਾਕੁੰਨ ਵਨਡੇ 'ਚ ਭਾਰਤ ਦੀ ਆਸਟ੍ਰੇਲੀਆ ਉੱਪਰ 7 ਵਿਕਟਾਂ ਨਾਲ ਸ਼ਾਨਦਾਰ ਜਿੱਤ
. . .  1 day ago
ਭਾਰਤ ਆਸਟ੍ਰੇਲੀਆ ਫੈਸਲਾਕੁੰਨ ਵਨਡੇ : ਕਪਤਾਨ ਵਿਰਾਟ ਕੋਹਲੀ ਸੈਂਕੜੇ ਤੋਂ ਖੁੰਝੇ, 89 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ 34 ਓਵਰਾਂ ਮਗਰੋਂ 188 ਦੌੜਾਂ 'ਤੇ, ਜਿੱਤਣ ਲਈ ਚਾਹੀਦੀਆਂ ਹਨ 99 ਦੌੜਾਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ 31 ਓਵਰਾਂ ਮਗਰੋਂ 161/1 'ਤੇ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ ਨੂੰ 120 ਗੇਂਦਾਂ ਵਿਚ ਜਿੱਤਣ ਲਈ ਚਾਹੀਦੀਆਂ ਹਨ 131 ਦੌੜਾਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਰੋਹਿਤ ਸ਼ਰਮਾ ਨੇ 110 ਗੇਂਦਾਂ 'ਤੇ ਠੋਕਿਆ ਸੈਂਕੜਾ, ਸਕੋਰ 154/1
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ ਦੀਆਂ ਇਕ ਵਿਕਟ ਦੇ ਨੁਕਸਾਨ 'ਤੇ 150 ਦੌੜਾਂ ਪੂਰੀਆਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਵਿਰਾਟ ਕੋਹਲੀ ਨੇ ਕਪਤਾਨ ਵਜੋਂ 5 ਹਜ਼ਾਰ ਦੌੜਾਂ ਕੀਤੀਆਂ ਪੂਰੀਆਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ ਨੇ 20.3 ਓਵਰਾਂ 'ਚ 100 ਦੌੜਾਂ ਕੀਤੀਆਂ ਪੂਰੀਆਂ
. . .  1 day ago
ਹਵਲਦਾਰ ਬਲਜਿੰਦਰ ਸਿੰਘ ਦਾ ਕੀਤਾ ਗਿਆ ਅੰਤਿਮ ਸਸਕਾਰ
. . .  1 day ago
ਭਾਰਤ ਆਸਟ੍ਰੇਲੀਆ ਮੈਚ : ਰੋਹਿਤ ਸ਼ਰਮਾ ਨੇ ਬਣਾਇਆ ਅਰਧ ਸੈਂਕੜਾ
. . .  1 day ago
ਭਾਰਤ ਆਸਟ੍ਰੇਲੀਆ ਮੈਚ : ਕੇ.ਐਲ. ਰਾਹੁਲ 19 ਦੌੜਾਂ ਬਣਾ ਕੇ ਆਊਟ, ਭਾਰਤ 69/1 'ਤੇ
. . .  1 day ago
ਭਾਰਤ ਆਸਟ੍ਰੇਲੀਆ ਫੈਸਲਾਕੁੰਨ ਵਨਡੇ : ਭਾਰਤ 5 ਓਵਰਾਂ ਮਗਰੋਂ 61/0 'ਤੇ
. . .  1 day ago
ਸਬਜ਼ੀ ਵੇਚਣ ਵਾਲੇ ਦਾ ਨਿਕਲਿਆ ਲੋਹੜੀ ਬੰਪਰ
. . .  1 day ago
ਭਾਰਤ ਆਸਟ੍ਰੇਲੀਆ ਫੈਸਲਾਕੁੰਨ ਵਨਡੇ : ਭਾਰਤ 5 ਓਵਰਾਂ ਮਗਰੋਂ 38/0 'ਤੇ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਆਸਟ੍ਰੇਲੀਆ ਨੇ ਭਾਰਤ ਨੂੰ ਜਿੱਤ ਲਈ ਦਿੱਤਾ 287 ਦੌੜਾਂ ਦਾ ਟੀਚਾ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਆਸਟ੍ਰੇਲੀਆ ਦਾ ਨੌਵਾਂ ਖਿਡਾਰੀ ਆਊਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 27 ਭਾਦੋਂ ਸੰਮਤ 551

ਅੰਮ੍ਰਿਤਸਰ

ਖ਼ੁਰਾਕ ਤੇ ਸਪਲਾਈ ਵਿਭਾਗ ਦੇ ਇੰਸਪੈਕਟਰਾਂ 'ਤੇ ਪਾਈਆਂ ਰਿਕਵਰੀਆਂ ਦਾ ਮਾਮਲਾ ਭੱਖਿਆ

ਅੰਮਿ੍ਤਸਰ, 11 ਸਤੰਬਰ (ਰੇਸ਼ਮ ਸਿੰਘ)-ਖ਼ੁਰਾਕ ਤੇ ਸਪਲਾਈ ਵਿਭਾਗ ਵਲੋਂ ਸੂਬੇ ਭਰ ਦੇ ਇੰਸਪੈਕਟਰਾਂ ਨੂੰ ਕਣਕ ਦੀ ਸਾਂਭ-ਸੰਭਾਲ 'ਤੇ ਹੌਾਸਲਾ ਅਫ਼ਜਾਈ ਕਰਨ ਦੀ ਥਾਂ 25 ਕਰੋੜ ਦੀ ਪਾਈ ਰਿਕਵਰੀ ਦਾ ਮਾਮਲਾ ਗਰਮਾ ਗਿਆ ਹੈ, ਜਿਸ ਤਹਿਤ ਇੰਸਪੈਕਟਰ ਯੁੂਨੀਅਨ ਵਲੋਂ ਸਰਕਾਰ ਿਖ਼ਲਾਫ਼ ਧਰਨੇ ਸ਼ੁਰੂ ਕਰ ਦਿੱਤੇ ਗਏ ਹਨ | ਇਹ ਪ੍ਰਗਟਾਵਾ ਯੂਨੀਅਨ ਦੇ ਪ੍ਰਧਾਨ ਹਰਮਨਦੀਪ ਸਿੰਘ ਥਿੰਦ ਨੇ ਕਰਦਿਆਂ ਦੱਸਿਆ ਕਿ ਉਨ੍ਹਾਂ ਦੇ ਲਾਏ ਦੋਸ਼ ਬੇਬੁਨਿਆਦ ਹਨ ਜਦਕਿ ਰੱਬੀ ਦੀ ਸੀਜ਼ਨ ਦੀ ਕਣਕ ਕੇਂਦਰੀ ਪੂਲ 'ਚ ਖੁੱਲੇ੍ਹ ਅਸਮਾਨ ਹੇਠ ਭੰਡਾਰ ਕੀਤੀ ਜਾਂਦੀ ਹੈ ਉਸ ਦੀ ਨਿਕਾਸੀ ਨਾਲ ਭਾਰਤੀ ਖੁਰਾਕ ਨਿਗਮ ਦੇ ਅਧਿਕਾਰੀਆਂ ਵਲੋਂ ਅਕਸਰ ਦੇਰੀ ਨਾਲ ਦਸਤਾਵੇਜ਼ ਦਿੱਤੇ ਜਾਂਦੇ ਹਨ ਅਤੇ ਇਸ ਕਾਰਨ ਹੋਏ ਵਿਆਜ ਦੇ ਨੁਕਸਾਨ ਦੀ ਭਰਪਾਈ ਇੰਸਪੈਕਟਰਾਂ ਵਲੋਂ ਕਰਨਾ ਵਾਜਿਬ ਨਹੀਂ ਹੈ | ਉਨ੍ਹਾਂ ਕਿਹਾ ਕਿ ਅਗਰ ਸਰਕਾਰ ਨੇ ਬੇਬੁਨਿਆਦ ਰਿਕਵਰੀਆਂ ਨੂੰ ਬੰਦ ਨਾ ਕੀਤਾ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ ਜਿਸ ਦਾ ਅਸਰ ਖਰੀਦ ਦੇ ਸੀਜ਼ਨ 'ਤੇ ਵੀ ਪਵੇਗਾ |

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 'ਅੰਤਰ ਧਰਮ ਸੰਵਾਦ ਤੇ ਸੁੂਝ' ਵਿਸ਼ੇ 'ਤੇ ਰਾਸ਼ਟਰੀ ਸੈਮੀਨਾਰ

ਅੰਮਿ੍ਤਸਰ, 11 ਸਤੰਬਰ (ਰੇਸ਼ਮ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਥੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਹੋਏ ਇਕ ਰੋਜ਼ਾ ਰਾਸ਼ਟਰੀ ਸੈਮੀਨਾਰ ਵਿਚ ਵੱਖ-ਵੱਖ ਵਿਦਵਾਨਾਂ ਵਲੋਂ ਇਕ ਸੁਰ 'ਚ ਕਿਹਾ ਗਿਆ ਕਿ ਅੱਜ ਸਮੁੱਚੀ ...

ਪੂਰੀ ਖ਼ਬਰ »

ਗੋਬਿੰਦ ਘਾਟ ਵਿਖੇ ਬੱਦਲ ਫਟਣ ਕਾਰਨ ਕਸਬਾ ਚੋਗਾਵਾਂ ਦੀ ਗੱਡੀ ਰੁੜੀ, ਨੌਜਵਾਨ ਵਾਲ-ਵਾਲ ਬਚੇ

ਚੋਗਾਵਾਂ, 11 ਸਤੰਬਰ (ਗੁਰਬਿੰਦਰ ਸਿੰਘ ਬਾਗੀ)-ਕਸਬਾ ਚੋਗਾਵਾਂ ਤੋਂ 4-5 ਸਤੰਬਰ ਨੂੰ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 'ਤੇ ਕਸਬਾ ਚੋਗਾਵਾਂ ਤੋਂ 7 ਨੌਜਵਾਨ ਗਏ ਸਨ | 6 ਸਤੰਬਰ ਨੂੰ ਉਹ ਗੋਬਿੰਦ ਘਾਟ ਵਿਖੇ ਆਪਣੀ ਇਨੋਵਾ ਗੱਡੀ ਖੜ੍ਹੀ ਕਰਕੇ ਹੇਮਕੁੰਟ ਗੁਰਦੁਆਰਾ ਸਾਹਿਬ ...

ਪੂਰੀ ਖ਼ਬਰ »

ਡੀ. ਸੀ. ਦਫ਼ਤਰ 'ਚ ਬਾਬੂਆਂ ਦੀ ਹੜਤਾਲ ਦਾ ਖਮਿਆਜ਼ਾ ਭੁਗਤ ਰਹੇ ਨੇ ਆਮ ਲੋਕ

ਅੰਮਿ੍ਤਸਰ, 11 ਸਤੰਬਰ (ਰੇਸ਼ਮ ਸਿੰਘ)-ਡੀ. ਸੀ. ਦਫ਼ਤਰਾਂ 'ਚ ਸਰਕਾਰੀ ਬਾਬੂਆਂ ਦੀ ਹੜਤਾਲ ਦਾ ਖਮਿਆਜ਼ਾ ਆਮ ਲੋਕ ਭੁਗਤ ਰਹੇ ਹਨ ਤੇ ਅੱਜ ਲਗਾਤਾਰ ਤੀਜੇ ਦਿਨ ਵੀ ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ, ਕਲੈਰੀਕਲ ਸਟਾਫ਼, ਮਾਲ ਪਟਵਾਰੀ, ਕਾਨੂੰਗੋ, ਨਾਇਬ ਤਹਿਸੀਲਦਾਰ ਤੇ ...

ਪੂਰੀ ਖ਼ਬਰ »

ਲਵ ਸ਼ਰਮਾ ਕਾਊਾਸਲਰ ਨਿਯੁਕਤ

ਅੰਮਿ੍ਤਸਰ, 11 ਸਤੰਬਰ (ਰੇਸ਼ਮ ਸਿੰਘ)-ਸ੍ਰੀਮਤੀ ਮਨੀਸ਼ਾ ਗੁਲਾਟੀ ਚੇਅਰਪਰਸਨ ਸੂਬਾਈ ਰਾਜ ਮਹਿਲਾ ਕਮਿਸ਼ਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਮੇਂ-ਸਮੇਂ ਸਰਕਾਰ ਵਲੋਂ ਬਣਾਏ ਜਾਂਦੇ ਕਾਨੂੰਨਾਂ ਤੇ ਉਨ੍ਹਾਂ 'ਚ ਹੋ ਰਹੀਆਂ ਸੋੋਧਾਂ ਬਾਰੇ ਰਾਜ ਦੀਆਂ ਔਰਤਾਂ ਨੂੰ ...

ਪੂਰੀ ਖ਼ਬਰ »

ਨੌਕਰਾਣੀ ਸਣੇ 3 ਔਰਤਾਂ ਿਖ਼ਲਾਫ਼ ਪਰਚਾ ਦਰਜ

ਅੰਮਿ੍ਤਸਰ, 11 ਸਤੰਬਰ (ਰੇਸ਼ਮ ਸਿੰਘ)-ਥਾਣਾ ਸਦਰ ਦੀ ਪੁਲਿਸ ਨੂੰ ਇਕ ਔਰਤ ਨੇ ਉਸ ਦੇ ਘਰੋਂ ਸੋਨੇ ਦੇ ਗਹਿਣੇ ਤੇ ਹੋਰ ਕੀਮਤੀ ਸਾਮਾਨ ਚੋਰੀ ਕਰ ਲੈਣ ਦੇ ਦੋਸ਼ 'ਚ ਘਰ ਦੀ ਨੌਕਰਾਣੀ ਸਣੇ ਤਿੰਨ ਔਰਤਾਂ ਿਖ਼ਲਾਫ਼ ਪਰਚਾ ਦਰਜ ਕਰਵਾਇਆ ਹੈ, ਜੋ ਕਿ ਘਰਾਂ 'ਚ ਸਾਫ਼ ਸਫਾਈ ਦਾ ਕੰਮ ...

ਪੂਰੀ ਖ਼ਬਰ »

ਸੜਕ ਹਾਦਸੇ ਦਾ ਸ਼ਿਕਾਰ ਹੋਏ ਵਿਅਕਤੀ ਦੀ ਜੇਬ 'ਚੋਂ 40 ਹਜ਼ਾਰ ਨਕਦੀ ਤੇ ਸੋਨੇ ਦੇ ਗਹਿਣੇ ਚੋਰੀ

ਅੰਮਿ੍ਤਸਰ, 11 ਸਤੰਬਰ (ਰੇਸ਼ਮ ਸਿੰਘ)-ਸੜਕ ਹਾਦਸੇ ਦਾ ਸ਼ਿਕਾਰ ਹੋਏ ਇਕ ਵਿਅਕਤੀ ਦੇ ਕਾਰ 'ਚੋਂ 40 ਹਜ਼ਾਰ ਨਕਦੀ ਤੇ ਸੋਨੇ ਦੀਆਂ ਚੀਜ਼ਾਂ ਚੋਰੀ ਹੋਣ ਦੀ ਸ਼ਿਕਾਇਤ ਪੁਲਿਸ ਨੂੰ ਪ੍ਰਾਪਤ ਹੋਈ ਹੈ | ਥਾਣਾ ਸੁਲਤਾਨਵਿੰਡ ਦੀ ਪੁਲਿਸ ਨੂੰ ਸੰਜੀਵ ਕਪੂਰ ਨੇ ਦੱਸਿਆ ਕਿ ਉਹ ਆਪਣੀ ...

ਪੂਰੀ ਖ਼ਬਰ »

ਮੇਅਰ ਨੇ ਅਸੈਸਮੈਂਟ ਸਬ ਕਮੇਟੀ ਦੇ ਉਪ ਚੇਅਰਮੈਨ ਚਾਹਲ ਨੂੰ ਅਹੁਦੇ 'ਤੇ ਬਿਠਾਇਆ

ਅੰਮਿ੍ਤਸਰ, 11 ਸਤੰਬਰ (ਹਰਮਿੰਦਰ ਸਿੰਘ)-ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਨਗਰ ਨਿਗਮ ਦੀ ਹਾਊਸ ਟੈਕਸ ਤੇ ਪ੍ਰਾਪਰਟੀ ਟੈਕਸ ਅਸੈਸਮੈਂਟ ਸਬ ਕਮੇਟੀ ਦੇ ਨਿਯੁਕਤ ਕੀਤੇ ਉਪ ਚੇਅਰਮੈਨ ਵਾਰਡ ਨੰ: 76 ਦੇ ਕੌਾਸਲਰ ਸੁਖਦੇਵ ਸਿੰਘ ਚਾਹਲ ਨੂੰ ਉਨ੍ਹਾਂ ਦੇ ਅਹੁਦੇ ਦੀ ਕੁਰਸੀ ...

ਪੂਰੀ ਖ਼ਬਰ »

ਗੈਂਗਸਟਰ ਸ਼ੁਭਮ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜਿਆ

ਬਾਬਾ ਬਕਾਲਾ ਸਾਹਿਬ, 11 ਸਤੰਬਰ (ਰਾਜਨ)-ਬੀਤੇ ਦਿਨੀਂ ਪੁਲਿਸ ਥਾਣਾ ਤਰਸਿੱਕਾ 'ਚ ਖੁਜਾਲ ਬੈਂਕ ਡਕੈਤੀ ਦੇ ਇੱਕ ਦਰਜ ਮੁਕੱਦਮੇ 'ਚ ਨਾਮੀ ਗੈਗਸਟਾਰ ਸ਼ੁਭਮ ਨੂੰ ਬਾਬਾ ਬਕਾਲਾ ਸਾਹਿਬ ਅਦਾਲਤ 'ਚ ਪੇਸ਼ ਕਰਕੇ ਉਸ ਦਾ ਦੋ ਦਿਨ ਦਾ ਪੁਲਿਸ ਰਿਮਾਂਡ ਲਿਆ ਸੀ, ਜਿਸ ਨੂੰ ਅੱਜ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨਿਹੰਗ ਸਿੰਘ ਦੀ ਮੌਤ

ਸਠਿਆਲਾ, 11 ਸਤੰਬਰ (ਜਗੀਰ ਸਿੰਘ ਸਫਰੀ)-ਗੁ: ਬਾਬਾ ਗੱਖੜ ਸਾਹਿਬ ਸਠਿਆਲਾ ਵਿਖੇ ਸੜਕ ਹਾਦਸੇ 'ਚ ਇਕ ਨਿਹੰਗ ਸਿੰਘ (50) ਦੀ ਦਰਦਨਾਕ ਮੌਤ ਹੋਣ ਬਾਰੇ ਖ਼ਬਰ ਹੈ | ਇਸ ਬਾਰੇ ਚੌਕੀ ਇੰਚਾਰਜ ਚਰਨਜੀਤ ਸਿੰਘ ਸਠਿਆਲਾ ਨੇ ਦੱਸਿਆ ਕਿ ਪਿੰਡ ਬੁਤਾਲਾ ਵਲੋਂ ਇਕ ਨਿਹੰਗ ਸਿੰਘ ਗੁ: ਬਾਬਾ ...

ਪੂਰੀ ਖ਼ਬਰ »

ਖੰਡਵਾਲਾ ਚੌਕ ਸਥਿਤ ਫ਼ਰਨੀਚਰ ਸ਼ੋਰੂਮ ਨੂੰ ਲੱਗੀ ਅੱਗ

ਛੇਹਰਟਾ, 11 ਸਤੰਬਰ (ਸੁਰਿੰਦਰ ਸਿੰਘ ਵਿਰਦੀ)-ਥਾਣਾ ਛੇਹਰਟਾ ਅਧੀਨ ਆਉਂਦੇ ਇਲਾਕਾ ਖੰਡਵਾਲਾ ਚੌਕ ਵਿਖੇ ਇਕ ਫ਼ਰਨੀਚਰ ਦੀ ਦੁਕਾਨ ਨੂੰ ਅੱਗ ਲੱਗਣ ਨਾਲ ਦੁਕਾਨ ਦਾ ਸਾਰਾ ਸਾਮਾਨ ਸੜਣ ਦਾ ਸਮਾਚਾਰ ਹੈ¢ ਸ਼ੋਅ ਰੂਮ ਦੇ ਮਾਲਕ ਹਰਜਿੰਦਰ ਸਿੰਘ ਵਿਰਦੀ ਤੇ ਸੁਖਦੇਵ ਸਿੰਘ ...

ਪੂਰੀ ਖ਼ਬਰ »

ਨਾਮਧਾਰੀ ਸ਼ਹੀਦੀ ਸਮਾਗਮ 'ਚ ਗੜਬੜੀ ਦਾ ਖਦਸ਼ਾ, ਪੁਲਿਸ ਮੁਸਤੈਦ

ਅੰਮਿ੍ਤਸਰ, 11 ਸਤੰਬਰ (ਰੇਸ਼ਮ ਸਿੰਘ)-ਇੱਥੇ ਦੇਸ਼ ਦੀ ਅਜ਼ਾਦੀ 'ਚ ਯੋਗਦਾਨ ਪਾਉਣ ਵਾਲੇ ਨਾਮਧਾਰੀ ਸ਼ਹੀਦ ਸਿੰਘਾਂ ਦੀ ਯਾਦ 'ਚ ਬਣਾਈ ਸ਼ਹੀਦੀ ਸਮਾਰਕ ਸ਼ਹੀਦਾਂ ਵਾਲਾ ਬੋਹੜ ਵਿਖੇ 15 ਸਤੰੰਬਰ ਨੂੰ ਮਨਾਏ ਜਾ ਰਹੇ ਸ਼ਹੀਦੀ ਸਮਾਗਮ 'ਚ ਮੁੜ ਗੜਬੜੀ ਦਾ ਖਦਸ਼ਾ ਹੈ ਇਸ ਤੋਂ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਸੰਨ੍ਹ ਸਾਹਿਬ ਬਾਸਰਕੇ ਗਿੱਲਾਂ ਵਿਖੇ ਮਨਾਏ ਜਾ ਰਹੇ ਸਾਲਾਨਾ ਜੋੜ ਮੇਲੇ ਦੀਆਂ ਤਿਆਰੀਆਂ ਮੁਕੰਮਲ : ਖਾਪੜਖੇੜੀ, ਬਾਬਾ ਅਵਤਾਰ ਸਿੰਘ

ਛੇਹਰਟਾ, 11 ਸਤੰਬਰ (ਵਡਾਲੀ)-ਇਤਹਾਸਿਕ ਨਗਰ ਬਾਸਰਕੇ ਗਿੱਲਾਂ ਵਿਖੇ ਗੁਰਦੁਆਰਾ ਸ੍ਰੀ ਸੰਨ੍ਹ ਸਾਹਿਬ ਵਿਖੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤ ਦਿਵਸ ਮਨਾਉਣ ਸਬੰਧੀ ਮਨਾਏ ਜਾ ਰਹੇ ਸਾਲਾਨਾ ਜੋੜ ਮੇਲੇ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਗੁਰਦੁਆਰਾ ਸੰਨ੍ਹ ਸਾਹਿਬ ...

ਪੂਰੀ ਖ਼ਬਰ »

ਮਨਜੀਤ ਵੇਰਕਾ ਵਲੋਂ ਸੋਨ ਤਗਮਾ ਜੇਤੂ ਖਿਡਾਰਨਾਂ ਦਾ ਸਨਮਾਨ

ਵੇਰਕਾ, 11 ਸਤੰਬਰ, (ਪਰਮਜੀਤ ਸਿੰਘ ਬੱਗਾ)­-ਪਿਛਲੇ ਕੁਝ ਸਾਲਾਂ ਤੋਂ ਖੇਡਾਂ ਦੇ ਖੇਤਰ 'ਚ ਮਾਣ ਮੱਤੀਆਂ ਪ੍ਰਾਪਤੀਆਂ ਕਰਕੇ ਜ਼ਿਲ੍ਹਾ ਅੰਮਿ੍ਤਸਰ ਦੇ ਮੋਹਰੀ ਬਣੇ ਹੋਏ ਲੜਕੀਆਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵੇਰਕਾ ਵਿਖੇ ਅੱਜ ਸਕੂਲ ਦੀ ਪਿ੍ੰਸੀਪਲ ਮੈਡਮ ...

ਪੂਰੀ ਖ਼ਬਰ »

ਵਿਧਾਇਕ ਡੈਨੀ ਬੰਡਾਲਾ ਵਲੋਂ ਨਵਨਿਯੁਕਤ ਚੇਅਰਮੈਨ ਹਰਜੀਤ ਸਿੰਘ ਬੰਡਾਲਾ ਤੇ ਉਪ ਚੇਅਰਪਰਸਨ ਕੁਲਵਿੰਦਰ ਕੌਰ ਦਾ ਸਨਮਾਨ

ਜੰਡਿਆਲਾ ਗੁਰੂ, 11 ਸਤੰਬਰ (ਰਣਜੀਤ ਸਿੰਘ ਜੋਸਨ)-ਬਲਾਕ ਸੰਮਤੀ ਜੰਡਿਆਲਾ ਗੁਰੂ ਦੇ ਨਵਨਿਯੁਕਤ ਚੇਅਰਮੈਨ ਹਰਜੀਤ ਸਿੰਘ ਬੰਡਾਲਾ ਤੇ ਉਪ ਚੇਅਰਪਰਸਨ ਕੁਲਵਿੰਦਰ ਕੌਰ ਨੂੰ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਵਲੋਂ ਸਿਰੋਪਾਓ ਪਾ ਕੇ ...

ਪੂਰੀ ਖ਼ਬਰ »

ਬੂਟੇ ਲਗਾ ਕੇ ਆਲੇ-ਦੁਆਲੇ ਨੂੰ ਹਰਿਆ-ਭਰਿਆ ਅਤੇ ਵਾਤਾਵਰਨ ਨੂੰ ਸ਼ੁੱਧ ਬਣਾਇਆ ਜਾ ਸਕਦਾ-ਜਗਬੀਰ ਸਿੰਘ

ਜੰਡਿਆਲਾ ਗੁਰੂ, 11 ਸਤੰਬਰ (ਰਣਜੀਤ ਸਿੰਘ ਜੋਸਨ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪੰਜਾਬ ਨੂੰ ਹਰਿਆਵਲ ਸੂਬਾ ਬਣਾਉਣ ਲਈ ਚਲਾਈ ਮੁਹਿੰਮ ਤਹਿਤ ਅਸੀਂ ਸਭ ਇਸ ਮੁਹਿੰਮ 'ਚ ਆਪਣਾ ਯੋਗਦਾਨ ਪਾ ਕੇ ਵਧ ਤੋਂ ਵਧ ਬੂਟੇ ਲਗਾ ਕੇ ਜਿੱਥੇ ...

ਪੂਰੀ ਖ਼ਬਰ »

ਸਿੱਖਿਆ ਬੋਰਡ ਵਲੋਂ ਸ੍ਰੀ ਅੰਮਿ੍ਤਸਰ ਤੇ ਸੰਗਰੂਰ ਜ਼ੋਨਾਂ ਦੇ ਵਿੱਦਿਅਕ ਮੁਕਾਬਲੇ ਮੁਲਤਵੀ

ਐੱਸ. ਏ. ਐੱਸ. ਨਗਰ, 11 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕਰਵਾਏ ਜਾ ਰਹੇ ਜ਼ੋਨ ਪੱਧਰੀ ਸਹਿ-ਅਕਾਦਮਿਕ ਵਿੱਦਿਅਕ ਮੁਕਾਬਲਿਆਂ ਤਹਿਤ ਅੰਮਿ੍ਤਸਰ ਜ਼ੋਨ ਦੇ 17 ਤੋਂ 19 ਸਤੰਬਰ ਤੱਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ...

ਪੂਰੀ ਖ਼ਬਰ »

ਬਾਬਾ ਪਾਲਾ ਸਿੰਘ (ਗਊਆਂ ਵਾਲੇ) ਤਰਨਾ ਦਲ ਬਾਬਾ ਬਕਾਲਾ ਦੀ ਪਹਿਲੀ ਬਰਸੀ ਮਨਾਈ

ਬਾਬਾ ਬਕਾਲਾ ਸਾਹਿਬ, 11 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਸੱਚਖੰਡਵਾਸੀ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਿਸ਼ਨ ਸਿੰਘ ਦੇ ਅਨਿੰਨ ਸੇਵਕ, ਬਾਬਾ ਪਾਲਾ ਸਿੰਘ (ਗਊਆਂ ਵਾਲੇ) ਜੋ ਕਿ ਬੀਤੇ ਵਰ੍ਹੇ ਸੱਚਖੰਡ ਪਿਆਨਾ ਕਰ ਗਏ ਸਨ, ਦੀ ...

ਪੂਰੀ ਖ਼ਬਰ »

ਖ਼ਾਲਸਾ ਕਾਲਜ 'ਚ ਨਵੇਂ ਅਕਾਦਮਿਕ ਸੈਸ਼ਨ ਸਬੰਧੀ ਕਰਵਾਏ 'ਅਰਦਾਸ ਦਿਵਸ' ਸਮਾਗਮ

ਅੰਮਿ੍ਤਸਰ, 11 ਸਤੰਬਰ (ਜੱਸ)-ਇਤਿਹਾਸਕ ਖ਼ਾਲਸਾ ਕਾਲਜ ਵਿਖੇ ਨਵੇਂ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਸਬੰਧੀ 'ਆਰਭਿੰਕ ਅਰਦਾਸ ਦਿਵਸ' ਸਮਾਗਮ ਮਨਾਇਆ ਗਿਆ, ਜਿਸ 'ਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਤੇ ਖ਼ਾਲਸਾ ...

ਪੂਰੀ ਖ਼ਬਰ »

13 ਨੂੰ ਐਸ. ਡੀ. ਐਮ. ਦਫ਼ਤਰ ਸਾਹਮਣੇ ਕਰਾਂਗੇ ਫਿਰਕੂ ਫਾਸ਼ੀਵਾਦ ਵਿਰੁੱਧ ਜ਼ਿਲ੍ਹਾ ਪੱਧਰੀ ਰੋਸ ਮੁਜ਼ਾਹਰਾ : ਕਾ: ਛੀਨਾ

ਅਜਨਾਲਾ, 11 ਸਤੰਬਰ (ਐਸ. ਪ੍ਰਸ਼ੋਤਮ)-ਇਥੇ ਫਾਸ਼ੀਵਾਦ ਵਿਰੋਧੀ ਫੋਰਮ ਦੇ ਆਗੂ ਤੇ ਕਿਰਤੀ ਕਿਸਾਨ ਯੂਨੀਅਨ ਦੇ ਕੇਂਦਰੀ ਕਮੇਟੀ ਮੈਂਬਰ ਕਾ: ਜਤਿੰਦਰ ਸਿੰਘ ਛੀਨਾ ਦੀ ਪ੍ਰਧਾਨਗੀ ਹੇਠ ਫੋਰਮ ਦੀ ਕਰਵਾਈ ਗਈ ਮੀਟਿੰਗ 'ਚ ਮੋਦੀ ਸਰਕਾਰ ਵਲੋਂ ਜੰਮੂ ਕਸ਼ਮੀਰ ਸੂਬੇ ਨੂੰ ਤੋੜ ...

ਪੂਰੀ ਖ਼ਬਰ »

ਸੁਖਬੀਰ ਤੇ ਮਜੀਠੀਆ ਵਲੋਂ ਪਾਰਟੀ ਲਈ ਕੀਤੀ ਜਾ ਰਹੀ ਮਿਹਨਤ ਸਦਕਾ ਅਕਾਲੀ ਦਲ ਦੀ ਚੜ੍ਹਤ ਬਰਕਰਾਰ­-ਸੋਨਾ, ਮਲਕੀਤ

ਜੇਠੂਵਾਲ, 11 ਸਤੰਬਰ (ਮਿੱਤਰਪਾਲ ਸਿੰਘ ਰੰਧਾਵਾ)­-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੇ ਹਲਕਾ ਮਜੀਠਾ ਦੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਦੀ ਸਹੀ ਸੋਚ ਤੇ ਪਾਰਟੀ ਲਈ ਕੀਤੀ ਜਾ ਰਹੀ ਸਖ਼ਤ ਮਿਹਨਤ ਸਦਕਾ ਅਕਾਲੀ ਦਲ ਦੀ ...

ਪੂਰੀ ਖ਼ਬਰ »

ਨਾਜਾਇਜ਼ ਕਬਜ਼ਿਆਂ 'ਤੇ ਨਿਗਮ ਨੇ ਕੀਤੀ ਕਾਰਵਾਈ

ਅੰਮਿ੍ਤਸਰ, 11 ਸਤੰਬਰ (ਹਰਮਿੰਦਰ ਸਿੰਘ)-ਨਗਰ ਨਿਗਮ ਦੇ ਅਸਟੇਟ ਵਿਭਾਗ ਵਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਨਾਜਾਇਜ਼ ਕਬਜ਼ਿਆਂ ਦੇ ਿਖ਼ਲਾਫ਼ ਕਾਰਵਾਈ ਕੀਤੀ ਹੈ | ਇਸ ਟੀਮ ਵਲੋਂ ਸਥਾਨਕ ਮਜੀਠਾ ਰੋਡ, ਰਤਨ ਸਿੰਘ ਚੌਾਕ, ਕਟੜਾ ਜੈਮਲ ਸਿੰਘ ਇਲਾਕੇ 'ਚ ਕਾਰਵਾਈ ਕਰਦੇ ...

ਪੂਰੀ ਖ਼ਬਰ »

ਕੈਪਟਨ ਸਰਕਾਰ ਨੇ ਬਾਦਲ ਸਰਕਾਰ ਵਲੋਂ ਦਿੱਤੀਆਂ ਸਹੂਲਤਾਂ ਕੀਤੀਆਂ ਬੰਦ : ਰਣੀਕੇ

ਜੇਠੂਵਾਲ, 11 ਸਤੰਬਰ (ਮਿੱਤਰਪਾਲ ਸਿੰਘ ਰੰਧਾਵਾ)-ਪੰਜਾਬ ਵਿਚਲੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਜੋ ਕਿ ਸੱਤਾ ਸੰਭਾਲਣ ਤੋਂ ਪਹਿਲਾਂ ਸੂਬੇ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਿਆਂ ਕੀ ਕਰਨਾ ਸੀ ਇਸ ਸਰਕਾਰ ਨੇ ਤਾਂ ਅਕਾਲੀ ਭਾਜਪਾ ...

ਪੂਰੀ ਖ਼ਬਰ »

ਚੌਥੀ ਪਾਤਸ਼ਾਹੀ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮਾਂ ਦੀ ਲੜੀ ਜਾਰੀ

ਅੰਮਿ੍ਤਸਰ, 11 ਸਤੰਬਰ (ਜਸਵੰਤ ਸਿੰਘ ਜੱਸ)-ਚੌਥੀ ਪਾਤਸ਼ਾਹੀ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਦਰਬਾਰ ਸਾਹਿਬ ਵਲੋਂ ਚਲਾਈ ਜਾ ਰਹੀ ਵਿਸ਼ੇਸ਼ ਗੁਰਮਤਿ ਸਮਾਗਮਾਂ ਦੀ ਲੜੀ ਦੌਰਾਨ ਅੱਜ ਦਾ ਸਮਾਗਮ ਗੁਰੂ ਤੇਗ ਬਹਾਦਰ ਜੀ ਦੀ ਚਰਨ ਛੋਹ ...

ਪੂਰੀ ਖ਼ਬਰ »

ਸਰਕਾਰੀਆ ਨੂੰ ਜ਼ਿਲ੍ਹਾ ਪ੍ਰੀਸ਼ਦ ਅੰਮਿ੍ਤਸਰ ਦਾ ਚੇਅਰਮੈਨ ਬਣਾਇਆ ਜਾਵੇ : ਐਡਵੋਕੇਟ ਮੁਹਾਰ

ਅਜਨਾਲਾ, 11 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਹਲਕਾ ਰਾਜਾਸਾਂਸੀ ਦੇ ਵੱਖ-ਵੱਖ ਪਿੰਡਾਂ ਦੇ ਸਰਪੰਚਾਂ, ਬਲਾਕ ਸੰਮਤੀ ਮੈਂਬਰਾਂ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਦੀ ਇਕੱਤਰਤਾ ਅੱਜ ਹਲਕੇ ਦੇ ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਮਨਦੀਪ ਸਿੰਘ ਮੁਹਾਰ ਦੀ ਅਗਵਾਈ 'ਚ ...

ਪੂਰੀ ਖ਼ਬਰ »

ਪੀ. ਸੀ. ਐਸ. ਅਧਿਕਾਰੀ ਐਸੋਸੀਏਸ਼ਨ ਵਲੋਂ ਮੰਗਾਂ ਸਬੰਧੀ ਕਲਮ ਛੋੜ ਹੜਤਾਲ

ਅੰਮਿ੍ਤਸਰ, 11 ਸਤਬੰਰ (ਰੇਸ਼ਮ ਸਿੰਘ)-ਪੰਜਾਬ ਸਿਵਲ ਸਰਵਿਸਿਜ਼ ਐਸੋਸੀਏਸ਼ਨ ਦੇ ਸੱਦੇ 'ਤੇ ਅੱਜ ਇੱਥੇ ਅੰਮਿ੍ਤਸਰ ਦੇ ਪੀ. ਸੀ. ਐਸ. ਅਧਿਕਾਰੀਆਂ ਨੇ ਵੀ ਕਾਲੇ ਬਿੱਲੇ ਲਗਾ ਕੇ ਕਲਮ ਛੋੜ ਹੜਤਾਲ ਕੀਤੀ | ਐਸੋਸੀਏਸ਼ਨ ਦੇ ਮੈਂਬਰਾਂ ਨੇ ਦੱਸਿਆ ਕਿ ਸਰਕਾਰ ਉਨ੍ਹਾਂ ਦੀਆਂ ...

ਪੂਰੀ ਖ਼ਬਰ »

ਫੇਰੂਮਾਨ ਕਾਲਜ 'ਚ ਪੋਸ਼ਣ ਮਹੀਨਾ ਮਨਾਇਆ

ਰਈਆ, 11 ਸਤੰਬਰ (ਸ਼ਰਨਬੀਰ ਸਿੰਘ ਕੰਗ)-ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਮੈਮੋਰੀਅਲ ਕਾਲਜ ਫਾਰ ਵੂਮੈਨ ਰਈਆ ਵਿਖੇ ਪੋਸ਼ਣ ਅਭਿਆਨ ਦੇ ਅੰਤਰਗਤ ਪੋਸ਼ਣ ਮਹੀਨਾ ਮਨਾਇਆ ਗਿਆ | ਇਸ ਸੈਮੀਨਾਰ ਦੀ ਅਗਵਾਈ ਕਾਲਜ ਦੇ ਪਿ੍ੰਸੀਪਲ ਪ੍ਰੋ: ਅਰਵਿੰਦ ਸੈਣੀ ਨੇ ਕੀਤੀ | ਪ੍ਰੋਗਰਾਮ 'ਚ ...

ਪੂਰੀ ਖ਼ਬਰ »

ਬੀਬੀ ਧਰਮੂਚੱਕ ਤੇ ਲਾਲੀ ਜੋਧਾਨਗਰੀ ਨੇ ਅਹੁਦਾ ਸੰਭਾਲਿਆ

ਤਰਸਿੱਕਾ, 11 ਸਤੰਬਰ (ਅਤਰ ਸਿੰਘ ਤਰਸਿੱਕਾ)-ਅੱਜ ਸ਼ਾਮ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਵਿਧਾਇਕ ਹਲਕਾ ਜੰਡਿਆਲਾ ਗੁਰੂ ਦੀ ਰਹਿਨੁਮਾਈ ਹੇਠ ਮੈਡਮ ਪਰਮਜੀਤ ਕੌਰ ਧਰਮੂਚੱਕ ਨੇ ਚੇਅਰਪਰਸਨ ਤੇ ਜਗਬੀਰ ਸਿੰਘ ਲਾਲੀ ਜੋਧਾਨਗਰੀ ਨੇ ਉੱਪ ਚੇਅਰਮੈਨ ਵਜੋਂ ਬਲਾਕ ਦਫ਼ਤਰ ...

ਪੂਰੀ ਖ਼ਬਰ »

ਕਾਂਗਰਸ ਤੇ ਕੌਮੀ ਮਨੁੱਖੀ ਅਧਿਕਾਰ ਅਵਾਜ਼ ਸੰਗਠਨ ਦੇ ਕਾਰਕੁਨਾਂ ਵਲੋਂ ਮੋਦੀ ਸਰਕਾਰ ਵਿਰੁੱਧ ਰੋਸ ਮੁਜ਼ਾਹਰਾ

ਅਜਨਾਲਾ, 11 ਸਤੰਬਰ (ਐਸ. ਪ੍ਰਸ਼ੋਤਮ)-ਅੱਜ ਇੱਥੇ ਤਹਿਸੀਲ ਕੰਪਲੈਕਸ ਦੇ ਬਾਹਰ ਮੁੱਖ ਸੜਕ 'ਤੇ ਪੰਜਾਬ ਪ੍ਰਦੇਸ਼ ਕਾਂਗਰਸ ਸੂਬਾ ਜਨਰਲ ਸਕੱਤਰ ਤੇ ਕੌਮੀ ਮਨੁੱਖੀ ਅਧਿਕਾਰ ਅਵਾਜ ਸੰਗਠਨ ਦੇ ਕੌਮੀ ਕਨਵੀਨਰ ਡਾ: ਨਿਆਮਤ ਸੂਫੀ ਦੀ ਅਗਵਾਈ 'ਚ ਕਾਂਗਰਸ ਤੇ ਸੰਗਠਨ ਦੇ ...

ਪੂਰੀ ਖ਼ਬਰ »

ਪੁਲਿਸ ਵਲੋਂ 2 ਭਗੌੜੇ ਵਿਅਕਤੀ ਗਿ੍ਫ਼ਤਾਰ

ਤਰਨ ਤਾਰਨ, 11 ਸਤੰਬਰ (ਹਰਿੰਦਰ ਸਿੰਘ)-ਥਾਣਾ ਚੋਹਲਾ ਸਾਹਿਬ ਦੀ ਪੁਲਿਸ ਨੇ ਅਦਾਲਤ ਵਲੋਂ ਭਗੌੜੇ ਕਰਾਰ ਦਿੱਤੇ ਗਏ 2 ਭਗੌੜਿਆ ਨੂੰ ਕਾਬੂ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਐੱਸ.ਐੱਸ.ਪੀ. ਧਰੁਵ ਦਹੀਆ ਨੇ ਦੱਸਿਆ ਕਿ ਥਾਣਾ ਚੋਹਲਾ ਸਾਹਿਬ ਦੇ ਏ.ਐੱਸ.ਆਈ. ਬਲਰਾਜ ਸਿੰਘ ਨੂੰ ...

ਪੂਰੀ ਖ਼ਬਰ »

ਪਿਸਟਲ ਦਿਖਾ ਕੇ ਲੁਟੇਰੇ ਕਾਰ ਤੇ ਪਰਸ ਖੋਹ ਕੇ ਫ਼ਰਾਰ

ਤਰਨ ਤਾਰਨ, 11 ਸਤੰਬਰ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਹਾਲੀ ਦੀ ਪੁਲਿਸ ਨੇ ਇਕ ਕਾਰ ਸਵਾਰ ਵਿਅਕਤੀ ਨੂੰ ਰੋਕ ਕੇ ਉਸ ਦੀ ਕਾਰ ਖੋਹਣ ਅਤੇ ਪਰਸ ਖੋਹ ਕੇ ਫ਼ਰਾਰ ਹੋਣ ਦੇ ਦੋਸ਼ ਹੇਠ ਪੰਜ ਅਣਪਛਾਤੇ ਲੁਟੇਰਿਆਂ ਖਿਲਾਫ਼ ਕੇਸ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਡੇਅਰੀ ਉੱਦਮ ਸਿਖਲਾਈ ਪ੍ਰੋਗਰਾਮ 23 ਸਤੰਬਰ ਤੋਂ 24 ਅਕਤੂਬਰ ਤੱਕ-ਡਿਪਟੀ ਡਾਇਰੈਕਟਰ ਡੇਅਰੀ

ਤਰਨ ਤਾਰਨ, 11 ਸਤੰਬਰ (ਹਰਿੰਦਰ ਸਿੰਘ)¸ਪੰਜਾਬ ਡੇਅਰੀ ਵਿਕਾਸ ਬੋਰਡ ਵਲੋਂ 4 ਹਫ਼ਤੇ ਡੇਅਰੀ ਉੱਦਮ ਸਿਖਲਾਈ ਪ੍ਰੋਗਰਾਮ ਮਿਤੀ 23 ਸਤੰਬਰ 2019 ਤੋਂ 24 ਅਕਤੂਬਰ 2019 ਤੱਕ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਅੰਮਿ੍ਤਸਰ (ਵੇਰਕਾ) ਵਿਖੇ ਚਲਾਇਆ ਜਾਣਾ ਹੈ | ਇਹ ਜਾਣਕਾਰੀ ...

ਪੂਰੀ ਖ਼ਬਰ »

ਸਰਦਾਰਨੀ ਜਸਬੀਰ ਕੌਰ ਨੱਥੋਕੇ ਨੂੰ ਵੱਖ-ਵੱਖ ਆਗੂਆਂ ਵਲੋਂ ਭਾਵ-ਭਿੰਨੀਆਂ ਸ਼ਰਧਾਂਜਲੀਆਂ ਭੇਟ

ਖਡੂਰ ਸਾਹਿਬ, 11 ਸਤੰਬਰ (ਰਸ਼ਪਾਲ ਸਿੰਘ ਕੁਲਾਰ)-ਬੀਤੇ ਦਿਨੀਂ ਗੁਰੂੁ ਚਰਨਾਂ ਵਿਚ ਜਾ ਬਿਰਾਜੇ ਸਰਦਾਰਨੀ ਜਸਬੀਰ ਕੌਰ ਧਰਮ ਪਤਨੀ ਸਵ. ਕੈਪਟਨ ਭਾਨ ਸਿੰਘ ਰੰਧਾਵਾ ਨੱਥੋਕੇ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਅੱਜ ਭੋਗ ਪਾਏ ਗਏ ਅਤੇ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਸਮੇਤ 5 ਵਿਅਕਤੀ ਕਾਬੂ, ਇਕ ਫ਼ਰਾਰ

ਤਰਨ ਤਾਰਨ, 11 ਸਤੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਨਾਕਾਬੰਦੀ ਦੌਰਾਨ ਨਸ਼ੀਲੇ ਪਦਾਰਥਾਂ ਸਮੇਤ 5 ਵਿਅਕਤੀਆਂ ਨੂੰ ਕਾਬੂ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ ਜਦਕਿ ਇਕ ਵਿਅਕਤੀ ਫਰਾਰ ਹੋਣ 'ਚ ਕਾਮਯਾਬ ਹੋ ਗਿਆ | ਐੱਸ.ਐੱਸ.ਪੀ. ਧਰੁਵ ਦਹੀਆ ...

ਪੂਰੀ ਖ਼ਬਰ »

ਪਲਸਰ ਸਵਾਰ ਲੁਟੇਰਿਆਂ ਨੇ ਬਜ਼ੁਰਗ ਔਰਤ ਕੋਲੋਂ ਸੱਤਰ ਹਜ਼ਾਰ ਦੀ ਨਗਦੀ ਅਤੇ ਸੋਨੇ ਦੀਆਂ ਵਾਲੀਆਂ ਲੁੱਟੀਆਂ

ਫਤਿਆਬਾਦ, 11 ਸਤੰਬਰ (ਹਰਵਿੰਦਰ ਸਿੰਘ ਧੂੰਦਾ)¸ਪੀੜਤ ਬਜ਼ੁਰਗ ਔਰਤ ਦਲਬੀਰ ਕੌਰ ਪਤਨੀ ਮੰਗਲ ਸਿੰਘ ਵਾਸੀ ਛਾਪੜੀ ਸਾਹਿਬ ਨੇ ਦੱਸਿਆ ਕਿ ਉਹ ਆਪਣੇ ਪੋਤਰੇ ਰਵਿੰਦਰ ਸਿੰਘ ਨਾਲ ਫਤਿਆਬਾਦ ਸਥਿਤ ਪੰਜਾਬ ਨੈਸ਼ਨਲ ਬੈਂਕ ਵਿਖੇ ਪੈਸੇ ਕਢਵਾਉਣ ਲਈ ਗਈ ਸੀ, ਜਦ ਮੈਂ ਬੈਂਕ ...

ਪੂਰੀ ਖ਼ਬਰ »

ਲੋੜਵੰਦ ਤੇ ਬੇ-ਸਹਾਰਾ ਲੋਕਾਂ ਲਈ ਮੁਫ਼ਤ ਮੈਡੀਕਲ ਕੈਂਪ ਲਗਾਇਆ

ਸੁਲਤਾਨਵਿੰਡ, 11 ਸਤੰਬਰ (ਗੁਰਨਾਮ ਸਿੰਘ ਬੁੱਟਰ)-ਸੁਲਤਾਨਵਿੰਡ ਸਥਿਤ ਕੋਟ ਮਿੱਤ ਸਿੰਘ ਭਾਈ ਘਨ੍ਹਈਆ ਜੀ ਬਿਰਧ ਆਸ਼ਰਮ ਵਿਖੇ ਲੋੜਵੰਦ ਤੇ ਬੇ-ਸਹਾਰਾ ਲੋਕਾਂ ਲਈ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ | ਜਿਸ 'ਚ ਸੀ. ਜੇ. ਐਮ. ਸ੍ਰੀ ਸੁਮੀਤ ਮੱਕੜ ਵਿਸ਼ੇਸ਼ ਤੌਰ 'ਤੇ ਸ਼ਾਮਿਲ ...

ਪੂਰੀ ਖ਼ਬਰ »

ਚੱਬਾ ਵਿਖੇ ਮਾਤਾ ਸੁਲੱਖਣੀ ਦੀ ਯਾਦ 'ਚ ਬਣ ਰਹੇ ਗੁ. ਸ਼ਾਹਿਬ ਦੀ ਸੇਵਾ 'ਚ ਯੋਗਦਾਨ ਪਾਇਆ ਜਾਵੇਗਾ-ਰਣੀਕੇ

ਚੱਬਾ, 11 ਸਤੰਬਰ (ਜੱਸਾ ਅਨਜਾਣ)-ਪਿੰਡ ਚੱਬਾ ਗਿੱਲ੍ਹਾਂ ਦੀ ਪੱਤੀ ਵਿਖੇ ਮਾਤਾ ਸੁਲੱਖਣੀ ਦੀ ਯਾਦ ਵਿਚ ਬਣ ਰਹੇ ਗੁਰਦੁਆਰਾ ਸਾਹਿਬ ਦੀ ਚੱਲ ਰਹੀ ਕਾਰ ਸੇਵਾ 'ਚ ਸਾਬਕਾ ਕੈਬਨਿਟ ਮੰਤਰੀ ਜਥੇ. ਗੁਲਜ਼ਾਰ ਸਿੰਘ ਰਣੀਕੇ ਤੇ ਸ਼੍ਰੋਮਣੀ ਕਮੇਟੀ ਮੈਂਬਰ ਜਥੇ. ਮੰਗਵਿੰਦਰ ਸਿੰਘ ...

ਪੂਰੀ ਖ਼ਬਰ »

ਦੁਰਗਿਆਨਾ ਕਮੇਟੀ ਨੇ ਪਾਕਿ ਤੋਂ ਆਏ ਬਲਦੇਵ ਕੁਮਾਰ ਦਾ ਲਿਆ ਪੱਖ

ਅੰਮਿ੍ਤਸਰ, 11 ਸਤੰਬਰ (ਸੁਰਿੰਦਰ ਕੋਛੜ)-ਭਾਰਤ 'ਚ ਸਿਆਸੀ ਸ਼ਰਨ ਲਈ ਪਹੁੰਚੇ ਪਾਕਿਸਤਾਨੀ ਨਾਗਰਿਕ ਬਲਦੇਵ ਕੁਮਾਰ ਦਾ ਪੱਖ ਲੈਂਦਿਆਂ ਦੁਰਗਿਆਨਾ ਕਮੇਟੀ ਨੇ ਉਸ 'ਤੇ ਪਾਕਿ ਸਰਕਾਰ ਵਲੋਂ ਲਗਾਏ ਜਾ ਰਹੇ ਸਭ ਦੋਸ਼ਾਂ ਨੂੰ ਤੱਥਹੀਣ ਦੱਸਿਆ ਹੈ | ਪਾਕਿਸਤਾਨੀ ਸਿੱਖ ਆਗੂ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨੱਕ, ਕੰਨ, ਗਲੇ ਦਾ ਮੁਫ਼ਤ ਮੈਗਾ ਕੈਂਪ ਆਰੰਭ

ਮਾਨਾਂਵਾਲਾ, 11 ਸਤੰਬਰ (ਗੁਰਦੀਪ ਸਿੰਘ ਨਾਗੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਸ਼ੇਰ ਹਸਪਤਾਲ, ਨੇੜੇ ਬੈਸਟ ਪ੍ਰਾਈਜ਼, ਮਾਨਾਂਵਾਲਾ ਵਿਖੇ ਨੱਕ, ਕੰਨ ਅਤੇ ਗਲੇ ਦੀਆਂ ਬਿਮਾਰੀਆਂ ਦਾ ਮੁਫ਼ਤ ਮੈਗਾ ਕੈਂਪ ਬੀਤੇ ਦਿਨੀਂ ਆਰੰਭ ...

ਪੂਰੀ ਖ਼ਬਰ »

ਪੀ. ਐਫ਼. ਵਿਭਾਗ ਨੇ ਕੀਤਾ 2941 ਦਾਅਵਿਆਂ ਦਾ ਨਿਪਟਾਰਾ

ਅੰਮਿ੍ਤਸਰ, 11 ਸਤੰਬਰ (ਸੁਰਿੰਦਰ ਕੋਛੜ)-ਕਰਮਚਾਰੀ ਭਵਿੱਖ ਨਿਧੀ ਸੰਗਠਨ (ਈ. ਪੀ. ਐਫ. ਓ.) ਵਲੋਂ ਅਗਸਤ ਮਹੀਨੇ 'ਚ 2941 ਦਾਅਵਿਆਂ ਦਾ ਨਿਪਟਾਰਾ ਕੀਤਾ ਗਿਆ | ਖੇਤਰੀ ਭਵਿੱਖ ਨਿਧੀ ਦਫ਼ਤਰ 'ਚ ਮਾਸਿਕ ਸਮਾਰੋਹ 'ਨਿਧੀ ਤੁਹਾਡੇ ਨਜ਼ਦੀਕ' ਦੌਰਾਨ ਇਹ ਜਾਣਕਾਰੀ ਦਿੰਦਿਆਂ ਖੇਤਰੀ ...

ਪੂਰੀ ਖ਼ਬਰ »

ਚੌਥੀ ਪਾਤਸ਼ਾਹੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ-ਵੱਖ ਇਲਾਕਿਆਂ 'ਚ ਗੁਰਮਤਿ ਸਮਾਗਮਾਂ ਦੀ ਲੜੀ ਜਾਰੀ

ਅੰਮਿ੍ਤਸਰ, 11 ਸਤੰਬਰ (ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਮੈਨੇਜਰ ਸ੍ਰੀ ਦਰਬਾਰ ਸਾਹਿਬ ਵਲੋਂ ਚੌਥੀ ਪਾਤਸ਼ਾਹੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਹਿਰ ਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ ਗੁਰਮਤਿ ਸਮਾਗਮਾਂ ਦੀ ਲੜੀ 7 ਸਤੰਬਰ ਤੋਂ ਆਰੰਭੀ ...

ਪੂਰੀ ਖ਼ਬਰ »

ਅਵਾਰਾ ਪਸ਼ੂਆਂ ਦੀ ਸਮੱਸਿਆ ਦੇ ਹੱਲ ਲਈ ਸਰਕਾਰ ਵਚਨਬੱਧ-ਵਿਧਾਇਕ ਹਰਪ੍ਰਤਾਪ

ਅਜਨਾਲਾ, 11 ਸਤੰਬਰ (ਐਸ. ਪ੍ਰਸ਼ੋਤਮ)-ਹਲਕਾ ਵਿਧਾਨਕਾਰ ਤੇ ਸਥਾਨਕ ਸਰਕਾਰਾਂ ਵਿਭਾਗ ਪੰਜਾਬ ਸੰਸਦੀ ਕਮੇਟੀ ਚੇਅਰਮੈਨ ਹਰਪ੍ਰਤਾਪ ਸਿੰਘ ਅਜਨਾਲਾ ਤੇ ਯੂਥ ਕਾਂਗਰਸ ਮਾਮਲਿਆਂ ਦੇ ਇੰਚਾਰਜ ਕੰਵਰਪ੍ਰਤਾਪ ਸਿੰਘ ਅਜਨਾਲਾ ਨੇ ਇੱਥੇ ਇਕ ਨਿੱਜੀ ਸਮਾਗਮ 'ਚ ਸ਼ਾਮਿਲ ਹੋਣ ...

ਪੂਰੀ ਖ਼ਬਰ »

ਮੇਦਾਂਤਾ ਵਲੋਂ ਜਿਗਰ (ਲੀਵਰ) ਦੀਆਂ ਬੀਮਾਰੀਆਂ ਸਬੰਧੀ ਕਲੀਨਿਕ 14 ਨੂੰ ਅੰਮਿ੍ਤਸਰ 'ਚ

ਅੰਮਿ੍ਤਸਰ, 11 ਸਤੰਬਰ (ਅ.ਬ)-ਮੇਦਾਂਤਾ ਇੰਸਟੀਚਿਊਟ ਆਫ਼ ਲੀਵਰ ਟ੍ਰਾਂਸਪਲਾਂਟ ਐਾਡ ਰੀਜਨਰੇਟਿਵ ਮੈਡੀਸਿਨ ਗੁੜਗਾਓ ਵਲੋਂ ਅਦਲੱਖਾ ਹਸਪਤਾਲ, ਬਸੰਤ ਐਵੀਨਿਊ, ਰੇਸ ਕੋਰਸ ਰੋਡ, ਅੰਮਿ੍ਤਸਰ ਵਿਖੇ 14 ਸਤੰਬਰ, 2019 ਨੂੰ ਸਵੇਰੇ 10:00 ਵਜੇ ਤੋਂ ਦੁਪਹਿਰ 1:00 ਵਜੇ ਤੱਕ ਜਿਗਰ (ਲੀਵਰ) ...

ਪੂਰੀ ਖ਼ਬਰ »

ਲਾਲ ਝੰਡਾ ਪੇਂਡੂ ਚੌਕੀਦਾਰ ਯੂਨੀਅਨ ਦੀ ਮੀਟਿੰਗ

ਲੋਪੋਕੇ, 11 ਸਤੰਬਰ (ਗੁਰਵਿੰਦਰ ਸਿੰਘ ਕਲਸੀ)-ਲਾਲ ਝੰਡਾ ਪੇਂਡੂ ਚੌਕੀਦਾਰ ਯੂਨੀਅਨ (ਸੀਟੂ) ਸਬ ਤਹਿਸੀਲ ਲੋਪੋਕੇ ਵਿਖੇ ਇਕ ਮੀਟਿੰਗ ਬਲਦੇਵ ਸਿੰਘ ਜਸਰਾਊਰ ਤਹਿਸੀਲ ਪ੍ਰਧਾਨ ਦੀ ਅਗਵਾਈ ਹੇਠ ਹੋਈ, ਜਿਸ 'ਚ ਹੱਕੀ ਮੰਗਾਂ ਲਾਗੂ ਕਰਵਾਉਣ ਅਤੇ ਮਾਛੀਵਾੜਾ ਵਿਖੇ ਕਰਵਾਏ ਜਾ ...

ਪੂਰੀ ਖ਼ਬਰ »

ਅੰਡਰ 17 ਲੜਕੀਆਂ ਦੀ ਵਾਲੀਬਾਲ ਟੀਮ ਨੇ ਜ਼ਿਲ੍ਹੇ 'ਚੋਂ ਲਿਆ ਦੂਜਾ ਸਥਾਨ

ਸਠਿਆਲਾ, 11 ਸਤੰਬਰ (ਜਗੀਰ ਸਿੰਘ ਸਫਰੀ)-ਸਰਕਾਰੀ ਕੰਨਿਆ ਹਾਈ ਸਕੂਲ ਸਠਿਆਲਾ ਦੀ ਅੰਡਰ 17 ਲੜਕੀਆਂ ਦੀ ਵਾਲੀਬਾਲ ਦੀ ਟੀਮ ਨੇ ਜ਼ਿਲ੍ਹੇ 'ਚੋਂ ਦੂਸਰਾ ਸਥਾਨ ਲੈਣ ਬਾਰੇ ਖ਼ਬਰ ਹੈ | ਇਸ ਬਾਰੇ ਮੁੱਖ ਅਧਿਆਪਕਾ ਮੈਡਮ ਰਾਜਪਾਲ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਸਿੱਖਿਆ ...

ਪੂਰੀ ਖ਼ਬਰ »

ਯੂਰੋਕਿਡਜ਼ ਪ੍ਰੀ ਸਕੂਲ ਅਜਨਾਲਾ ਵਿਖੇ ਗਰੈਂਡ ਪੇਰੈਂਟਸ ਦਿਵਸ ਮਨਾਇਆ

ਅਜਨਾਲਾ, 11 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸਥਾਨਿਕ ਸ਼ਹਿਰ 'ਚ ਮੁੱਖ ਬੱਸ ਸਟੈਂਡ ਨਜ਼ਦੀਕ ਸਥਿਤ ਯੂਰੋਕਿਡਜ਼ ਪ੍ਰੀ ਸਕੂਲ ਵਿਖੇ ਗਰੈਂਡ ਪੇਰੈਂਟਸ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ, ਜਿਸ ਵਿਚ ਨੰਨੇ ਮੁੰਨੇ ਬੱਚਿਆਂ ਦੇ ਦਾਦੇ ਦਾਦੀਆਂ ਅਤੇ ਨਾਨੇ ਨਾਨੀਆਂ ਨੇ ...

ਪੂਰੀ ਖ਼ਬਰ »

ਸ਼ੁਰੇਸ ਟਾਂਗਰੀ ਤੇ ਸਾਥੀਆਂ ਵਲੋਂ ਨਵੇਂ ਬਣੇ ਉਪ ਚੇਅਰਮੈਨ ਲਾਲੀ ਦਾ ਸਨਮਾਨ

ਟਾਂਗਰਾ, 11 ਸਤੰਬਰ (ਹਰਜਿੰਦਰ ਸਿੰਘ ਕਲੇਰ)-ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਵਲੋਂ ਨਵ ਨਿਯੁਕਤ ਕੀਤੇ ਗਏ ਬਲਾਕ ਤਰਸਿੱਕਾ ਦੇ ਉੱਪ ਚੇਅਰਮੈਨ ਜਗਬੀਰ ਸਿੰਘ ਲਾਲੀ ਜੋਧਾਨਗਰੀ ਦਾ ਅੱਜ ਟਾਂਗਰਾ ਵਿਖੇ ਕਾਂਗਰਸ ਪਾਰਟੀ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਅੰਮਿ੍ਤਸਰ, 11 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸ੍ਰੀ ਗੁਰੂ ਰਾਮਦਾਸ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਰਾਮਸਰ ਰੋਡ ਦੇ ਵਿਦਿਆਰਥੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕਰਵਾਈਆਂ ਗਈਆਂ ਖੇਡਾਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਅਹਿਮ ਮੱਲਾਂ ਮਾਰੀਆਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX