ਤਾਜਾ ਖ਼ਬਰਾਂ


ਬਿਜਲੀ ਮੁਲਾਜ਼ਮਾਂ ਵੱਲੋਂ ਤਨਖਾਹ ਕਟੌਤੀ ਦੀ ਨਿਖੇਧੀ
. . .  1 day ago
ਬਜ਼ੁਰਗਾਂ ਦੀ ਪਰੇਸ਼ਾਨੀ ਨੂੰ ਦੇਖਦਿਆਂ ਬੈਂਕ ਨੇ ਕੀਤਾ ਕੁਰਸੀਆਂ ਦਾ ਇੰਤਜ਼ਾਮ
. . .  1 day ago
ਹਰੀਕੇ ਪੱਤਣ,8 ਅਪ੍ਰੈਲ (ਸੰਜੀਵ ਕੁੰਦਰਾ)ਕੋਰੋਨਾ ਵਾਇਰਸ ਦੇ ਸੰਕਟ ਨੂੰ ਦੇਖਦਿਆਂ ਲਗਾਏ ਗਏ ਕਰਫਿਊ ਵਿੱਚ ਢਿੱਲ ਦਿੰਦਿਆਂ ਸਰਕਾਰ ਨੇ ਬੈਂਕਾਂ ਖੋਲਣ ਦੇ ਹੁਕਮ ਦਿੱਤੇ ਹਨ ਪਰੰਤੂ ਬੈਂਕਾਂ ਅੱਗੇ ਲੱਗਦੀ ਭਾਰੀ ਭੀੜ ਜਿੱਥੇ ਕੋਰੋਨਾ ਵਰਗੀ ਮਹਾਂਮਾਰੀ ਨੂੰ ਸੱਦਾ ਦਿੰਦੀ ਹੈ ਉੱਥੇ ਹੀ...
ਜ਼ਿਲ੍ਹਾ ਐੱਸ ਏ ਐੱਸ ਨਗਰ 'ਚ ਅੱਜ 10 ਮਰੀਜ਼ ਕੋਰੋਨਾ ਪਾਜ਼ੀਟਿਵ
. . .  1 day ago
ਐੱਸ ਏ ਐੱਸ ਨਗਰ ,8 ਅਪ੍ਰੈਲ (ਕੇ .ਐੱਸ. ਰਾਣਾ )- ਜ਼ਿਲ੍ਹਾ ਐੱਸ ਏ ਐੱਸ ਨਗਰ ਅੰਦਰ ਅਜ 10 ਮਰੀਜ਼ ਕੋਰੋਨਾ ਪਾਜ਼ੀਟਿਵ ਆਏ ਹਨ । ਇਹ ਸਾਰੇ ਡੇਰਾਬਸੀ ਦੇ ਪਿੰਡ ਜਵਾਹਰ ਪੁਰ ਦੇ ਹਨ । ਕੁੱਲ ਮਿਲਾ ਕੇ ...
ਫ਼ਾਜ਼ਿਲਕਾ ਜ਼ਿਲ੍ਹੇ ਦੇ 3 ਸ਼ੱਕੀ ਲੋਕਾਂ ,ਚੋਂ ਦੋ ਦੀ ਕੋਰੋਨਾ ਰਿਪੋਰਟ ਨੈਗੇਟਿਵ, ਇਕ ਦੇ ਮੁੜ ਮੰਗੇ ਸੈਂਪਲ
. . .  1 day ago
ਫ਼ਾਜ਼ਿਲਕਾ, 8 ਅਪ੍ਰੈਲ (ਪ੍ਰਦੀਪ ਕੁਮਾਰ )- ਕੋਰੋਨਾ ਵਾਇਰਸ ਨੂੰ ਲੈ ਕੇ ਫ਼ਾਜ਼ਿਲਕਾ ਜ਼ਿਲ੍ਹੇ ਤੋਂ ਪਟਿਆਲਾ ਲੈਬ ਲਈ ਭੇਜੇ 3 ਸ਼ੱਕੀ ਲੋਕਾਂ ਦੀ ਰਿਪੋਰਟ ਵਿਚੋਂ 2 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ,। ਫ਼ਾਜ਼ਿਲਕਾ ਜ਼ਿਲ੍ਹੇ ਦੇ ਸਿਵਲ ...
ਲੁਧਿਆਣਾ ਵਿਚ ਦੋ ਹੋਰ ਮਰੀਜ਼ਾਂ ਵਿਚ ਕੋਰੋਨਾ ਵਾਇਰਸ ਦੀ ਸ਼ਿਕਾਇਤ ਪਾਈ ਗਈ
. . .  1 day ago
ਲੁਧਿਆਣਾ, 8 ਅਪ੍ਰੈਲ {ਸਲੇਮਪੁਰੀ} - ਲੁਧਿਆਣਾ ਵਿਚ ਕੋਰੋਨਾ ਵਾਇਰਸ ਤੋਂ ਪੀੜਤ ਦੋ ਹੋਰ ਮਰੀਜ਼ ਸਾਹਮਣੇ ਆਏ ਹਨ, ਜਿਸ ਪਿੱਛੋਂ ਪੀੜਤ ਮਰੀਜ਼ਾਂ ਦੀ ਗਿਣਤੀ ਦਾ ਅੰਕੜਾ 9 ਤੱਕ ਪੁੱਜ ਗਿਆ ਹੈ। ਸਿਵਲ ਸਰਜਨ ਡਾ ਰਾਜੇਸ਼ ਬੱਗਾ ਨੇ ਦੇਰ ...
ਪੀ ਜੀ ਆਈ 'ਚ ਦਾਖ਼ਲ ਚਿਤਾਮਲੀ ਦੇ ਕੋਰੋਨਾ ਪਾਜ਼ੀਟਿਵ ਵਿਅਕਤੀ ਦੀ ਹੋਈ ਮੌਤ
. . .  1 day ago
ਕੋਰੋਨਾ ਪਾਜ਼ੀਟਿਵ ਵਿਅਕਤੀ ਦੇ ਸੰਪਰਕ ਚ ਆਉਣ ਵਾਲੇ 10 ਵਿਅਕਤੀਆਂ ਨੂੰ ਇਕਾਂਤਵਾਸ ਵਿਚ ਰੱਖਿਆ
. . .  1 day ago
ਪਠਾਨਕੋਟ ,8 ਅਪ੍ਰੈਲ (ਸੰਧੂ) -17 ਮਾਰਚ ਨੂੰ ਦਿੱਲੀ ਤੋਂ ਪਠਾਨਕੋਟ ਚੱਲਣ ਵਾਲੀ ਰੇਲਗੱਡੀ ਧੌਲਾਧਾਰ ਐਕਸਪ੍ਰੈੱਸ ਵਿਚ ਪਠਾਨਕੋਟ ਵਿਖੇ ਪਹੁੰਚੇ ਹਿਮਾਚਲ ਪ੍ਰਦੇਸ਼ ਦੇ ਜ਼ਿਲ੍ਹਾ ਕਾਂਗੜਾ ਦੀ ਤਹਿਸੀਲ ਇੰਦੋਰਾ ਪਿੰਡ ਰੱਪੜ ਨਿਵਾਸੀ ਸਲੀਮ ...
ਸ੍ਰੀ ਮੁਕਤਸਰ ਸਾਹਿਬ ਵਿਖੇ ਇੱਕ ਵਿਅਕਤੀ ਦੀ ਰਿਪੋਰਟ ਆਈ ਕੋਰੋਨਾ ਪਾਜ਼ੀਟਿਵ
. . .  1 day ago
ਸ੍ਰੀ ਮੁਕਤਸਰ ਸਾਹਿਬ ,8 ਅਪ੍ਰੈਲ {ਰਣਜੀਤ ਸਿੰਘ ਢਿੱਲੋਂ} - ਸ੍ਰੀ ਮੁਕਤਸਰ ਸਾਹਿਬ ਵਿਖੇ ਸਰਕਾਰੀ ਹਸਪਤਾਲ ਵਿਚ ਤਬਲੀਗ਼ੀ ਜਮਾਤ ਨਾਲ ਸਬੰਧਿਤ ਇੱਕ ਨੌਜਵਾਨ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ । ਉਤਰ ਪ੍ਰਦੇਸ਼ ਦਾ ਰਹਿਣ ਵਾਲਾ ਨੌਜਵਾਨ ...
ਜਲੰਧਰ : ਪ੍ਰਸ਼ਾਸਨ ਨੇ ਮਿੱਠਾ ਬਾਜ਼ਾਰ ਦੇ ਘਰਾਂ ਨੂੰ ਕੀਤਾ ਕੁਆਰਨਟਾਈਨ
. . .  1 day ago
ਸੋਸ਼ਲ ਮੀਡੀਆ 'ਤੇ ਹਜ਼ਰਤ ਮੁਹੰਮਦ ਅਤੇ ਮੁਸਲਿਮ ਭਾਈਚਾਰੇ 'ਤੇ ਟਿੱਪਣੀ ਕਰਨ ਵਾਲਾ ਨੌਜਵਾਨ ਗ੍ਰਿਫ਼ਤਾਰ
. . .  1 day ago
ਪਟਿਆਲਾ , 8 ਅਪ੍ਰੈਲ { ਅਮਨਦੀਪ ਸਿੰਘ }- ਐੱਸ ਐੱਸ ਪੀ ਮਨਦੀਪ ਸਿੰਘ ਸਿੱਧੂ ਨੇ ਜਾਣਕਾਰੀ ਦਿੰਦਿਆਂ ਕਿਹਾ ਹੈ ਕਿ ਸੋਸ਼ਲ ਮੀਡੀਆ 'ਤੇ ਹਜ਼ਰਤ ਮੁਹੰਮਦ ਅਤੇ ਮੁਸਲਿਮ ਭਾਈਚਾਰੇ 'ਤੇ ਟਿੱਪਣੀ ਕਰਨ ਦੇ ਮਾਮਲੇ ...
ਔਰਤ ਦੀ ਕੋਰੋਨਾ ਵਾਇਰਸ ਦੇ ਲੱਛਣਾਂ ਕਾਰਨ ਹੋਈ ਮੌਤ, ਕੱਲ੍ਹ ਆਵੇਗੀ ਰਿਪੋਰਟ
. . .  1 day ago
ਮਹਿਲ ਕਲਾਂ, 8 ਅਪ੍ਰੈਲ (ਪੱਤਰ ਪ੍ਰੇਰਕ)-ਜ਼ਿਲ੍ਹਾ ਬਰਨਾਲਾ ਦੇ ਪਿੰਡ ਮਹਿਲ ਕਲਾਂ ਸੋਢੇ ਨਾਲ ਸਬੰਧਿਤ ਇਕ 42 ਸਾਲਾ ਔਰਤ ਦੀ ਕੋਰੋਨਾ ਵਾਇਰਸ ਦੇ ਲੱਛਣਾਂ ਕਾਰਨ ਲੁਧਿਆਣਾ ਦੇ ਫੋਰਟਿਸ ਹਸਪਤਾਲ 'ਚ ਮੌਤ ਹੋਣ ਪਤਾ ਲੱਗਿਆ...
ਕੋਰੋਨਾ ਤੋਂ ਬਚਾਅ ਲਈ ਸਰਕਾਰੀ ਕੰਮ ਈ-ਮੇਲ, ਵੀਡੀਓ ਕਾਨਫਰੰਂਸਿੰਗ ਆਦਿ ਰਾਹੀਂ ਕਰਨ ਦੇ ਹੁਕਮਾਂ ਤੋਂ ਪਿੱਛੇ ਹਟੀ ਸਰਕਾਰ
. . .  1 day ago
ਲੋਹਟਬੱਦੀ, 8 ਅਪ੍ਰੈਲ (ਕੁਲਵਿੰਦਰ ਸਿੰਘ ਡਾਂਗੋਂ)- ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ ਨੇ ਸੂਬੇ ਦੇ ਸਮੂਹ ਵਿਭਾਗ ਮੁਖੀਆਂ, ਰਜਿਸਟਰਾਰ, ਪੰਜਾਬ ਅਤੇ ਹਰਿਆਣਾ ਹਾਈਕੋਰਟ, ਡਵੀਜ਼ਨਲ ਕਮਿਸ਼ਨਰਾਂ, ਸਮੂਹ ਜ਼ਿਲ੍ਹਾ ਤੇ ਸੈਸ਼ਨ ਜੱਜ, ਸਮੂਹ ਡਿਪਟੀ ਕਮਿਸ਼ਨਰ...
ਜਲੰਧਰ 'ਚ ਇੱਕ ਹੀ ਦਿਨ ਆਇਆ ਕੋਰੋਨਾ ਦਾ ਦੂਸਰਾ ਮਾਮਲਾ ਪਾਜ਼ੀਟਿਵ
. . .  1 day ago
ਜਲੰਧਰ, 8 ਅਪ੍ਰੈਲ (ਚਿਰਾਗ਼ ਸ਼ਰਮਾ) - ਜਲੰਧਰ 'ਚ ਇੱਕ ਹੀ ਦਿਨ ਕੋਰੋਨਾ ਵਾਇਰਸ ਦਾ ਦੂਸਰਾ ਮਾਮਲਾ ਪਾਜ਼ੀਟਿਵ ਆਇਆ ਹੈ। ਮਿੱਠਾ ਬਾਜ਼ਾਰ ਦੇ ਰਹਿਣ ਵਾਲੇ 59 ਸਾਲਾ ਵਿਅਕਤੀ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਇਸ ਦੀ ਪੁਸ਼ਟੀ ਨੋਡਲ ਅਫ਼ਸਰ...
ਕੋਵਿਡ-19 ਤੋਂ ਸਿਹਤਯਾਬ ਹੋਏ ਸਰਪੰਚ ਹਰਪਾਲ ਸਿੰਘ ਪਠਲਾਵਾ ਨੇ ਸਰਕਾਰ, ਪ੍ਰਸ਼ਾਸਨ ਤੇ ਡਾਕਟਰਾਂ ਦਾ ਕੀਤਾ ਧੰਨਵਾਦ
. . .  1 day ago
ਚੰਡੀਗੜ੍ਹ, 8 ਅਪ੍ਰੈਲ (ਸੁਰਿੰਦਰਪਾਲ ਸਿੰਘ) - ਕੋਵਿਡ-19 ਤੋਂ ਸਿਹਤਯਾਬ ਹੋਣ ਬਾਅਦ ਸਰਪੰਚ ਹਰਪਾਲ ਸਿੰਘ ਪਠਲਾਵਾ ਨੇ ਆਖਿਆ ਕਿ ਇਸ ਬਿਮਾਰੀ ਨਾਲ ਬੁਲੰਦ ਹੌਸਲੇ ਨਾਲ ਲੜਨ ਦੀ ਲੋੜ ਹੈ ਨਾ ਕਿ ਡਰਨ ਦੀ। ਉਨ੍ਹਾਂ ਨੇ ਉਨ੍ਹਾਂ ਸਮੇਤ ਪਠਲਾਵਾ ਦੇ ਕੋਵਿਡ-19 ਪੀੜਤਾਂ ਨੂੰ...
ਕੋਰੋਨਾ ਵਾਇਰਸ : ਯੂ ਕੇ 'ਚ ਅੱਜ ਹੋਈਆਂ 936 ਮੌਤਾਂ
. . .  1 day ago
ਲੰਡਨ, 8 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਬੀਤੇ 24 ਘੰਟਿਆਂ ਵਿਚ ਯੂ ਕੇ ਵਿਚ 936 ਕੋਵਿਡ-19 ਤੋਂ ਪ੍ਰਭਾਵਿਤ ਮਰੀਜ਼ਾਂ ਦੀਆਂ ਮੌਤਾਂ ਹੋਈਆਂ ਹਨ। ਹੁਣ ਤੱਕ ਯੂ ਕੇ ਵਿਚ ਕੁੱਲ 7095 ਮੌਤਾਂ...
ਪੰਜਾਬ 'ਚ ਕੋਰੋਨਾ ਕਾਰਨ ਹੁਣ ਤੱਕ 8 ਮੌਤਾਂ, 106 ਮਾਮਲਿਆਂ ਦੀ ਪੁਸ਼ਟੀ
. . .  1 day ago
ਮਸਜਿਦ 'ਚ ਰਹਿਣ ਵਾਲੇ 12 ਲੋਕ ਆਈਸੋਲੇਸ਼ਨ ਲਈ ਲਏ ਗਏ ਕਬਜ਼ੇ 'ਚ
. . .  1 day ago
ਕੈਪਟਨ ਨੇ ਕਰਫਿਊ ਵਧਾਉਣ ਦੀਆਂ ਰਿਪੋਰਟਾਂ ਨੂੰ ਕੀਤਾ ਖ਼ਾਰਜ
. . .  1 day ago
ਮੋਹਾਲੀ 'ਚ ਕੋਰੋਨਾ ਦੇ 4 ਹੋਰ ਮਾਮਲਿਆਂ ਦੀ ਪੁਸ਼ਟੀ, ਕੁੱਲ ਗਿਣਤੀ ਹੋਈ 30
. . .  1 day ago
ਸੁਖਬੀਰ ਵੱਲੋਂ ਪ੍ਰਧਾਨ ਮੰਤਰੀ ਨੂੰ ਕਿਸਾਨਾਂ ਲਈ ਮੁਆਵਜ਼ੇ ਦੀ ਅਪੀਲ
. . .  1 day ago
ਪਠਾਨਕੋਟ : 19 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ
. . .  1 day ago
ਕੋਵਿਡ-19 ਦੀ ਜਾਂਚ ਲਈ “psdm.gov.in” 'ਤੇ ਸਵੈ-ਮੁਲਾਂਕਣ ਟੂਲ ਕਿੱਟ ਜਾਰੀ
. . .  1 day ago
ਕੋਰੋਨਾ ਪੀੜਤ ਔਰਤ ਦੇ ਸੰਪਰਕ ਵਾਲੇ ਭੇਜੇ ਗਏ 11 ਨਮੂਨਿਆਂ 'ਚੋਂ 10 ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਕੋਰੋਨਾ ਤੋਂ ਬਚਾਅ ਲਈ ਈ-ਮੇਲ, ਈ-ਆਫਿਸ ਤੇ ਵੀਡੀਓ ਕਾਨਫਰੰਂਸਿੰਗ ਰਾਹੀਂ ਹੋਵੇਗਾ ਸਰਕਾਰੀ ਕੰਮ
. . .  1 day ago
ਕੋਰੋਨਾ ਤੋਂ ਬਚਾਅ ਲਈ ਸਮੁੱਚੇ ਅੰਮ੍ਰਿਤਸਰ ਸ਼ਹਿਰ ਦੀ ਸਕਰੀਨਿੰਗ ਕਰਵਾਉਣ ਦਾ ਫ਼ੈਸਲਾ
. . .  1 day ago
ਤਾਲਾਬੰਦੀ ਤੋਂ ਬਾਹਰ ਨਿਕਲਣ ਦੇ ਤਰੀਕੇ ਲੱਭਣ ਲਈ ਹੋਵੇਗਾ ਟਾਸਕ ਫੋਰਸ ਦਾ ਗਠਨ - ਕੈਪਟਨ
. . .  1 day ago
ਮੁਸਲਿਮ ਆਗੂਆਂ ਦੇ ਸੰਪਰਕ 'ਚ ਆਉਣ ਵਾਲੀ ਇੱਕ ਲੜਕੀ ਸਮੇਤ 20 ਸ਼ੱਕੀਆਂ ਦੇ ਲਏ ਨਮੂਨੇ
. . .  1 day ago
14 ਅਪ੍ਰੈਲ ਤੋਂ ਅੱਗੇ ਕਰਫ਼ਿਊ ਵਧਾਉਣ ਸਬੰਧੀ ਅਜੇ ਕੋਈ ਫ਼ੈਸਲਾ ਨਹੀਂ ਹੋਇਆ - ਪੰਜਾਬ ਸਰਕਾਰ ਵੱਲੋਂ ਅਟਕਲਾਂ ਨੂੰ ਕੀਤਾ ਖ਼ਾਰਜ
. . .  1 day ago
ਵੱਧ ਸਕਦੈ ਲਾਕਡਾਊਨ - ਪ੍ਰਧਾਨ ਮੰਤਰੀ ਨੇ ਸਰਬ ਦਲੀ ਬੈਠਕ ’ਚ ਦਿੱਤੇ ਸੰਕੇਤ
. . .  1 day ago
ਅਜੀਤ ਅਖ਼ਬਾਰ ’ਚ ਲੱਗੀ ਖ਼ਬਰ ਦਾ ਹੋਇਆ ਅਸਰ, ਗਊਸ਼ਾਲਾ ’ਚ ਤੂੜੀ ਦੀ ਕਮੀ ਹੋਈ ਦੂਰ
. . .  1 day ago
ਕੋਰੋਨਾਵਾਇਰਸ : ਫ਼ਰੀਦਕੋਟੋਂ ਭੇਜੇ ਆਖ਼ਰੀ 61 ਸੈਂਪਲਾਂ ਚੋਂ 60 ਆਏ ਨੈਗੇਟਿਵ
. . .  1 day ago
ਦੇਸੀ ਪਿਸਟਲ ਸਮੇਤ ਮੇਹਲੀ ਚੌਕੀ ਪੁਲਿਸ ਮੁਲਾਜ਼ਮਾਂ ਵੱਲੋਂ ਨੌਜਵਾਨ ਕਾਬੂ
. . .  1 day ago
ਆਪ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਖੁਦ ਨੂੰ ਕੀਤਾ ਇਕਾਂਤਵਾਸ
. . .  1 day ago
ਕੈਬਨਿਟ ਮੰਤਰੀ ਰਾਣਾ ਸੋਢੀ ਵੱਲੋਂ ਕੀਤਾ ਗਿਆ ਸਿਵਲ ਹਸਪਤਾਲ ਦਾ ਦੌਰਾ
. . .  1 day ago
ਕੋਰੋਨਾ ਵਾਇਰਸ ਤੋਂ ਮਰਨ ਵਾਲੇ ਵਿਅਕਤੀ ਦਾ ਖਰਚਾ ਕਰਕੇ ਖੁਦ ਸਸਕਾਰ ਕਰਾਂਗਾ -ਸੁੱਚਾ ਸਿੰਘ ਕੈਨੇਡਾ
. . .  1 day ago
ਕੋਰੋਨਾ ਤੋਂ ਬਚਣਾ ਹੈ ਤਾਂ ਘਰ ਬੈਠਣਾ ਹੀ ਹੋਵੇਗਾ - ਕੇਂਦਰੀ ਮੰਤਰੀ ਸੋਮ ਪ੍ਰਕਾਸ਼
. . .  1 day ago
ਟੂਰਿਜ਼ਮ ਮੰਤਰਾਲਾ ਵਲੋਂ 15 ਅਕਤੂਬਰ ਤੱਕ ਹੋਟਲ, ਰੈਸਟੋਰੈਂਟ ਜਾਂ ਰਿਜ਼ਾਰਟ ਬੰਦ ਰੱਖਣ ਦਾ ਕੋਈ ਆਦੇਸ਼ ਨਹੀਂ ਜਾਰੀ ਹੋਇਆ
. . .  1 day ago
ਆੜ੍ਹਤੀਆ ਐਸੋਸੀਏਸ਼ਨ ਮੱਲਾਂਵਾਲਾ ਨੇ 1 ਲੱਖ 10 ਹਜ਼ਾਰ ਰੁਪਏ ਮੁੱਖ ਮੰਤਰੀ ਰਾਹਤ ਫ਼ੰਡ ‘ਚ ਦਿੱਤੇ
. . .  1 day ago
ਨਿੱਜੀ ਲੈਬ ’ਚ ਵੀ ਮੁਫ਼ਤ ਹੋਵੇ ਕੋਰੋਨਾ ਦੀ ਜਾਂਚ - ਸੁਪਰੀਮ ਕੋਰਟ
. . .  1 day ago
ਸ਼ਾਹਕੋਟ 'ਚ ਕਰਫ਼ਿਊ ਦੇ ਮੱਦੇਨਜ਼ਰ ਪੁਲਿਸ ਪ੍ਰਸ਼ਾਸਨ ਵਲੋਂ ਫਲੈਗ ਮਾਰਚ
. . .  1 day ago
ਪਿੰਡ ਵਿਰਕ ਦੇ ਤਿੰਨ ਮਰੀਜ਼ਾਂ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਵਿਦੇਸ਼ ਤੋਂ ਆਏ ਪਿੰਡ ਖੁੱਡਾ ਦੇ ਨੌਜਵਾਨ ਨੂੰ ਸਿਹਤ ਵਿਭਾਗ ਜਾਂਚ ਲੈ ਗਿਆ
. . .  1 day ago
ਕੋਰੋਨਾਵਾਇਰਸ ਦਾ ਪ੍ਰਹੇਜ ਹੀ ਇਲਾਜ: ਡੀ.ਆਈ.ਜੀ ਮਾਨ
. . .  1 day ago
ਸ੍ਰੀ ਮੁਕਤਸਰ ਸਾਹਿਬ: ਰਾਧਾ ਸੁਆਮੀ ਡੇਰਾ ਮੁਖੀ ਵਲੋਂ ਦੌਰਾ
. . .  1 day ago
ਭੱਠਾ ਐਸੋਸ਼ੀਏਸ਼ਨ ਨੇ ਡਿਪਟੀ ਕਮਿਸ਼ਨਰ ਨੂੰ 1 ਲੱਖ ਦਿੱਤੇ ਰਾਹਤ ਫੰਡ ਲਈ
. . .  1 day ago
ਹੁਣ ਡੋਨਾਲਡ ਟਰੰਪ ਨੇ ਵਿਸ਼ਵ ਸਿਹਤ ਜਥੇਬੰਦੀ ਨੂੰ ਦਿੱਤੀ ਧਮਕੀ
. . .  1 day ago
ਭੁਪਿੰਦਰ ਸਿੰਘ ਸੱਚਰ ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦੇ ਕਾਰਜਕਾਰੀ ਪ੍ਰਧਾਨ ਬਣੇ
. . .  1 day ago
ਦਿੱਲੀ ’ਚ ਕੋਰੋਨਾਵਾਇਰਸ ਦੇ 576 ਮਾਮਲੇ ਆਏ ਸਾਹਮਣੇ, 9 ਮੌਤਾਂ
. . .  1 day ago
ਰਾਣਾ ਗੁਰਜੀਤ ਸਿੰਘ ਨੇ 50 ਹਜ਼ਾਰ ਪਰਿਵਾਰਾਂ ਨੂੰ ਵੰਡੇ ਸੈਨੇਟਾਈਜ਼ਰ
. . .  1 day ago
ਵੀਡੀਓ ਕਾਨਫਰੰਸਿੰਗ ਰਾਹੀਂ ਮੋਦੀ ਨੇ ਕੀਤੀ ਸਰਬ ਦਲ ਬੈਠਕ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 27 ਭਾਦੋਂ ਸੰਮਤ 551

ਤਰਨਤਾਰਨ

ਪੋਸ਼ਣ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਲਈ ਜ਼ਿਲ੍ਹੇ 'ਚ ਕੱਢੀਆਂ ਜਾਗਰੂਕਤਾ ਰੈਲੀਆਂ-ਡਿਪਟੀ ਕਮਿਸ਼ਨਰ

ਤਰਨ ਤਾਰਨ, 11 ਸਤੰਬਰ (ਹਰਿੰਦਰ ਸਿੰਘ)¸ਕੁਪੋਸ਼ਣ ਅਤੇ ਅਨੀਮੀਆ ਵਰਗੀਆਂ ਖ਼ਤਰਨਾਕ ਸਮੱਸਿਆਵਾਂ ਦੇ ਖਾਤਮੇ ਲਈ ਦੇਸ਼ ਭਰ ਵਿਚ ਸ਼ੁਰੂ ਕੀਤੀ ਗਈ ਪੋਸ਼ਣ ਸਕੀਮ ਨੂੰ ਲੋਕ ਲਹਿਰ ਵਿਚ ਬਦਲਣ ਲਈ ਦੇਸ਼ ਭਰ ਵਿਚ ਪੋਸ਼ਣ ਮਹੀਨੇ ਦੀ ਸ਼ੁਰੂਆਤ ਪਹਿਲੀ ਸਤੰਬਰ ਤੋਂ ਕੀਤੀ ਗਈ ਹੈ, ਜਿਸ ਤਹਿਤ ਜ਼ਿਲ੍ਹਾ ਤਰਨ ਤਾਰਨ ਵਿਚ ਸਤੰਬਰ ਮਹੀਨੇ ਦੌਰਾਨ ਪੋਸ਼ਣ ਅਭਿਆਨ ਤਹਿਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਪ੍ਰਦੀਪ ਕੁਮਾਰ ਸੱਭਰਵਾਲ ਨੇ ਦੱਸਿਆ ਕਿ ਇਸ ਅਭਿਆਨ ਤਹਿਤ ਹੁਣ ਤੱਕ ਜ਼ਿਲੇ੍ਹ ਦੇ ਕਰੀਬ 489 ਪਿੰਡਾਂ ਵਿਚ ਲੋਕਾਂ ਨੂੰ ਸੰਤੁਲਿਤ ਆਹਾਰ, ਡਾਇਰੀਆ ਕੰਟਰੋਲ, ਅਨੀਮੀਆ ਤੇ ਸੈਨੀਟੇਸ਼ਨ ਆਦਿ ਸਬੰਧੀ ਵੱਖ-ਵੱਖ ਵਿਭਾਗਾਂ ਵਲੋਂ 9634 ਗਤੀਵਿਧੀਆਂ ਰਾਹੀਂ ਜਾਗਰੂਕ ਕੀਤਾ ਗਿਆ ਹੈ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ, ਖ਼ਾਸਕਰ ਸਰਹੱਦੀ ਖੇਤਰ ਦੇ ਪਿੰਡਾਂ ਵਿਚ ਆਂਗਣਵਾੜੀ ਵਰਕਰਾਂ, ਆਸ਼ਾ ਵਰਕਰਾਂ, ਏ.ਐੱਨ.ਐੱਮਜ਼, ਪਿੰਡ ਦੀਆਂ ਪੰਚਾਇਤਾਂ ਤੇ ਯੂਥ ਕਲੱਬਾਂ ਦੇ ਸਹਿਯੋਗ ਨਾਲ ਜਾਗਰੂਕਤਾ ਰੈਲੀਆਂ ਕੱਢੀਆਂ ਗਈਆਂ ਹਨ | ਇਨ੍ਹਾਂ ਰੈਲੀਆਂ ਵਿਚ ਲੋਕਾਂ ਨੂੰ ਰਵਾਇਤੀ ਪੰਜਾਬੀ ਗੀਤਾਂ, ਜਾਗੋ, ਸਾਈਕਲ ਰੈਲੀਆਂ, ਸਪੋਸ਼ਿਤ ਗੋਦ ਭਰਾਈ ਆਦਿ ਰਾਹੀਂ ਕੁਪੋਸ਼ਣ ਅਤੇ ਅਨੀਮੀਆ ਵਰਗੀਆਂ ਖ਼ਤਰਨਾਕ ਸਮੱਸਿਆਵਾਂ ਨਾਲ ਲੜਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ | ਇਸ ਯੋਜਨਾ ਦਾ ਉਦੇਸ਼ ਦੇਸ਼ ਵਿਚੋਂ ਕੁਪੋਸ਼ਣ ਅਤੇ ਅਨੀਮੀਆ ਵਰਗੀਆਂ ਸਮੱਸਿਆਵਾਂ ਦਾ ਖਾਤਮਾ ਕਰਨਾ ਹੈ, ਇਸ ਲਈ ਸਰਕਾਰ ਨੇ ਹੁਣ ਇਸ ਮੁਹਿੰਮ ਨੂੰ ਇਕ ਲੋਕ ਲਹਿਰ ਬਣਾਉਣ ਦਾ ਫ਼ੈਸਲਾ ਕੀਤਾ ਹੈ, ਜਿਸ ਦੇ ਤਹਿਤ ਪੋਸ਼ਣ ਮਹੀਨਾ ਸ਼ੁਰੂ ਕੀਤਾ ਗਿਆ ਹੈ | ਮਹੀਨੇ ਭਰ ਵਿਚ ਵੱਖ-ਵੱਖ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ | ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮਨਜਿੰਦਰ ਸਿੰਘ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਗਰਭਵਤੀ ਔਰਤਾਂ, 0 ਤੋਂ 6 ਸਾਲ ਦੇ ਬੱਚਿਆਂ ਅਤੇ ਲੜਕੀਆਂ ਉਪਰ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ | ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੇ ਦੱਸਿਆ ਕਿ ਪੋਸ਼ਣ ਮਹੀਨਾ ਤਰਨ ਤਾਰਨ ਜ਼ਿਲੇ੍ਹ ਵਿਚ ਪੂਰੇ ਜੋਸ਼ੋ-ਖਰੋਸ਼ ਨਾਲ ਮਨਾਇਆ ਜਾ ਰਿਹਾ ਹੈ, ਕਿਉਂਕਿ ਇਕ ਸਰਹੱਦੀ ਜ਼ਿਲ੍ਹਾ ਹੋਣ ਦੇ ਨਾਤੇ ਇਸ ਖੇਤਰ ਵਿਚ ਇਸ ਮੁਹਿੰਮ ਦੀ ਮਹੱਤਤਾ ਵਧੇਰੇ ਵੱਧਦੀ ਹੈ | ਸਰਹੱਦੀ ਇਲਾਕੇ ਦੇ ਪਿੰਡਾਂ ਦੀਆਂ ਗਰਭਵਤੀ ਮਹਿਲਾਵਾਂ ਅਤੇ ਲੋਕਾਂ ਨੂੰ ਇਸ ਮੁਹਿੰਮ ਬਾਰੇ ਜ਼ਿਆਦਾ ਤੋਂ ਜ਼ਿਆਦਾ ਜਾਗਰੂਕ ਕਰਨ ਲਈ ਖ਼ਾਸ ਤੌਰ 'ਤੇ ਯੋਜਨਾ ਬਣਾਈ ਗਈ ਹੈ, ਜਿਸ ਤਹਿਤ ਇਨ੍ਹਾਂ ਪਿੰਡਾਂ 'ਤੇ ਜ਼ਿਆਦਾ ਕੇਂਦਰਿਤ ਕੀਤਾ ਜਾਵੇਗਾ |

ਖ਼ੁਰਾਕ ਅਤੇ ਸਪਲਾਈ ਵਿਭਾਗ ਵਲੋਂ ਇੰਸਪੈਕਟਰਾਂ ਨੂੰ ਪਾਈਆਂ 25 ਕਰੋੜ ਤੋਂ ਵੱਧ ਦੀਆਂ ਰਿਕਵਰੀਆਂ ਸਬੰਧੀ ਹੜਤਾਲ

ਤਰਨ ਤਾਰਨ, 11 ਸਤੰਬਰ (ਪਰਮਜੀਤ ਜੋਸ਼ੀ)-ਖੁਰਾਕ ਅਤੇ ਸਪਲਾਈ ਵਿਭਾਗ ਵਲੋਂ ਇੰਸਪੈਕਟਰ ਵਿਰੁੱਧ ਕੀਤੀਆਂ ਜਾ ਰਹੀਆਂ ਜ਼ਿਆਦਤੀਆਂ ਕਾਰਨ 11 ਸਤੰਬਰ ਨੂੰ ਸਮੂਹ ਪੰਜਾਬ ਵਿਚ ਹੜਤਾਲ ਕੀਤੀ ਗਈ ਅਤੇ ਸਮੂਹ ਇੰਸਪੈਕਟਰਾਂ ਵਲੋਂ ਵਿਭਾਗ ਦਾ ਕੋਈ ਵੀ ਕੰਮ ਨਹੀਂ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਲੋਕਾਂ ਨੂੰ ਸਰਕਾਰੀ ਸਹੂਲਤਾਂ ਪ੍ਰਦਾਨ ਕਰਾਉਣ ਲਈ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ-ਡਾ: ਸੰਦੀਪ ਅਗਨੀਹੋਤਰੀ

ਤਰਨ ਤਾਰਨ, 11 ਸਤੰਬਰ (ਹਰਿੰਦਰ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਕੈਪ: ਅਮਰਿੰਦਰ ਸਿੰਘ ਵਲੋਂ ਹਰ ਵਰਗ ਨੂੰ ਬਣਦੀਆਂ ਸਰਕਾਰੀ ਸਹੂਲਤਾਂ ਪ੍ਰਦਾਨ ਕਰਵਾਈਆਂ ਜਾ ਰਹੀਆਂ ਹਨ | ਲੋਕਾਂ ਨੂੰ ਇਨ੍ਹਾਂ ਸਹੂਲਤਾਂ ਪ੍ਰਤੀ ਜਾਗਰੂਕ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਆਪਣੇ ਪੱਧਰ ਤੇ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਜਥੇਬੰਦੀ ਨਾਲ 13 ਸਤੰਬਰ ਨੂੰ ਮੁੱਖ ਮੰਤਰੀ ਪੰਜਾਬ ਵਲੋਂ ਮੀਟਿੰਗ ਕੀਤੀ ਜਾਵੇਗੀ-ਪੰਨੂੰ

ਤਰਨ ਤਾਰਨ, 11 ਸਤੰਬਰ (ਗੁਰਪ੍ਰੀਤ ਸਿੰਘ ਕੱਦਗਿੱਲ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਸਤਨਾਮ ਸਿੰਘ ਪੰਨੂੰ ਤੇ ਜ: ਸਕੱਤਰ ਸਰਵਣ ਸਿੰਘ ਪੰਧੇਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸਾਨਾਂ ਮਜ਼ਦੂਰਾਂ ਦੇ ਮਸਲਿਆਂ ਦੇ ਹੱਲ ਲਈ ਮੁੱਖ ਮੰਤਰੀ ਪੰਜਾਬ ...

ਪੂਰੀ ਖ਼ਬਰ »

ਬਿਨਾ ਲਾਇਸੰਸ ਪਟਾਕੇ ਸਟੋਰ ਕਰਨ ਿਖ਼ਲਾਫ਼ ਕੇਸ ਦਰਜ

ਤਰਨ ਤਾਰਨ, 11 ਸਤੰਬਰ (ਪਰਮਜੀਤ ਜੋਸ਼ੀ)-ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਬਿਨਾ ਲਾਇਸੰਸ ਤੋਂ ਪਟਾਕੇ ਸਟੋਰ ਕਰਨ ਦੇ ਦੋਸ਼ ਹੇਠ ਇਕ ਦੁਕਾਨ ਮਾਲਕ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਐੱਸ.ਐੱਸ.ਪੀ. ਧਰੁਵ ਦਹੀਆ ਨੇ ਦੱਸਿਆ ਕਿ ਥਾਣਾ ਸਿਟੀ ਦੇ ਏ.ਐੱਸ.ਆਈ. ਜੈਮਲ ਸਿੰਘ ਨੂੰ ...

ਪੂਰੀ ਖ਼ਬਰ »

ਪਲਾਸਟਿਕ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ 27 ਅਕਤੂਬਰ ਤੱਕ ਚਲੇਗੀ ਵਿਸ਼ੇਸ ਮੁਹਿੰਮ-ਡਿਪਟੀ ਕਮਿਸ਼ਨਰ

ਤਰਨ ਤਾਰਨ, 11 ਸਤੰਬਰ (ਹਰਿੰਦਰ ਸਿੰਘ)-ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਜ਼ਿਲ੍ਹੇ ਵਿਚ ਪਲਾਸਟਿਕ ਦੀ ਵਰਤੋਂ ਨਾ ਕਰਨ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ 11 ਸਤੰਬਰ ਤੋਂ 27 ਅਕਤੂਬਰ ਤੱਕ ਵਿਸ਼ੇਸ ਮੁਹਿੰਮ ਚਲਾਈ ਜਾਵੇਗੀ | ਇਹ ਜਾਣਕਾਰੀ ਡਿਪਟੀ ਕਮਿਸ਼ਨਰ ਤਰਨ ਤਾਰਨ ...

ਪੂਰੀ ਖ਼ਬਰ »

ਚੇਅਰਮੈਨ ਬਣਨ 'ਤੇ ਰਾਣਾ ਗੰਡੀਵਿੰਡ ਨੂੰ ਝਬਾਲ ਵਿਖੇ ਵਰਕਰਾਂ ਵਲੋਂ ਕੀਤਾ ਸਨਮਾਨਤ

ਝਬਾਲ, 11 ਸਤੰਬਰ (ਸਰਬਜੀਤ ਸਿੰਘ)-ਬਲਾਕ ਸੰੰਮਤੀ ਗੰਡੀਵਿੰਡ ਦੇ ਚੇਅਰਮੈਨ ਚੁਣੇ ਗਏ ਰਣਜੀਤ ਸਿੰਘ ਰਾਣਾ ਗੰਡੀਵਿੰਡ ਨੂੰ ਅੱਡਾ ਝਬਾਲ ਵਿਖੇ ਦਵਿੰਦਰ ਸਿੰਘ ਮੰਗਾ ਦੇ ਗ੍ਰਹਿ ਇਕੱਤਰ ਹੋਏ ਕਾਂਗਰਸੀ ਵਰਕਰਾਂ ਨੇ ਸਨਮਾਨਿਤ ਕਰਦਿਆਂ ਹਲਕਾ ਵਿਧਾਇਕ ਡਾ. ਧਰਮਬੀਰ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਹਲਕਾ ਖਡੂਰ ਸਾਹਿਬ ਦੇ ਪਿੰਡਾਂ ਦੇ ਵਿਕਾਸ ਲਈ ਵਚਨਬੱਧ-ਉਪਦੇਸ਼ ਗਿੱਲ

ਫਤਿਆਬਾਦ, 11 ਸਤੰਬਰ (ਹਰਵਿੰਦਰ ਸਿੰਘ ਧੂੰਦਾ)¸ਹਲਕਾ ਖਡੂਰ ਸਾਹਿਬ ਤੋਂ ਲੋਕ ਸਭਾ ਦੇ ਮੈਂਬਰ ਜਸਬੀਰ ਸਿੰਘ ਡਿੰਪਾ ਦੇ ਸਪੁੱਤਰ ਉਪਦੇਸ਼ ਸਿੰਘ ਗਿੱਲ ਤੇ ਭਰਾ ਸੰਨੀ ਗਿੱਲ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਨ ਉਪਰੰਤ ਪਿੰਡ ਭੋਈਆਂ ਵਿਖੇ ਕਾਂਗਰਸ ਪ੍ਰਚਾਰ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਬਾਗੜੀਆਂ ਵਿਖੇ ਕ੍ਰਿਕਟ ਅਤੇ ਵੱਖ ਵੱਖ ਖੇਡਾਂ ਦੇ ਮੁਕਾਬਲੇ ਕਰਵਾਏ

ਤਰਨ ਤਾਰਨ, 11 ਸਤੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਪੱਧਰੀ ਖੋ-ਖੋ ਅਤੇ ਕ੍ਰਿਕਟ ਦੇ ਫਾਈਨਲ ਮੁਕਾਬਲੇ ਕਰਵਾਏ ਗਏ | ਇਹ ਤਿੰਨ ਰੋਜ਼ਾ ਖੇਡ ਮੁਕਾਬਲੇ (ਲੜਕੇ-ਲੜਕੀਆਂ) ਵਰਗ-14, 17 ਅਤੇ 19 ਸਾਲ ਜ਼ਿਲ੍ਹਾ ਸਿੱ ਖਿਆ ਅਫਸਰ (ਸੈ: ਸਿੱ:) ਸਤਨਾਮ ਸਿੰਘ ਬਾਠ ਅਤੇ ਸਹਾਇਕ ਜ਼ਿਲ੍ਹਾ ...

ਪੂਰੀ ਖ਼ਬਰ »

ਪਿੰਡ ਛਾਪੜੀ ਸਾਹਿਬ ਵਿਖੇ ਮਿ੍ਤਕ ਦੇਹ ਰੱਖਣ ਲਈ ਫਰੀਜ਼ਰ ਕੈਂਡੀ ਦਾ ਕੀਤਾ ਪ੍ਰਬੰਧ

ਫਤਿਆਬਾਦ, 11 ਸਤੰਬਰ (ਹਰਵਿੰਦਰ ਸਿੰਘ ਧੂੰਦਾ)¸ਕਸਬਾ ਫਤਿਆਬਾਦ ਵਿਖੇ ਪਿੰਡ ਛਾਪੜੀ ਸਾਹਿਬ ਦੇ ਮੁਹਤਬਰ ਆਗੂ ਕੁਲਬੀਰ ਸਿੰਘ ਬਾਜਵਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਸਿਆਣਿਆਂ ਦਾ ਕਥਨ ਹੈ ਕਿ ਦੁਖ ਸੁਖ ਸਰੀਰ ਦੇ ਨਾਲ ਹਨ, ਪਰ ਜਦੋਂ ਕਦੇ ਪਿੰਡ ਵਿਚ ਕਿਸੇ ਪ੍ਰਾਣੀ ਦੀ ...

ਪੂਰੀ ਖ਼ਬਰ »

ਲੋਕਹਿਤ ਯੋਜਨਾਵਾਂ ਤਹਿਤ ਲਾਭਪਾਤਰੀਆਂ ਦੀਆਂ ਸੂਚੀਆਂ ਬਣਾਈਆਂ

ਸੁਰ ਸਿੰਘ, 11 ਸਤੰਬਰ (ਧਰਮਜੀਤ ਸਿੰਘ)-ਨੇੜਲੇ ਪਿੰਡ ਪੂਹਲਾ ਵਿਖੇ ਵਿਧਾਇਕ ਸੁਖਪਾਲ ਸਿੰਘ ਭੁੱਲਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਵੱਖ-ਵੱਖ ਲੋਕ ਹਿੱਤ ਯੋਜਨਾਵਾਂ ਆਟਾ-ਦਾਲ, ਪੱਕੇ ਮਕਾਨ, ਫ਼ਲੱਸ਼ਾਂ ਆਦਿ ਦੇ ਯੋਗ ...

ਪੂਰੀ ਖ਼ਬਰ »

ਪਿੰਡ ਦੇ ਵਿਕਾਸ ਕਾਰਜਾਂ ਨੂੰ ਦਿੱਤੀ ਜਾ ਰਹੀ ਹੈ ਪਹਿਲ-ਸਰਪੰਚ ਬਲਵੰਤ ਸਿੰਘ

ਖਡੂਰ ਸਾਹਿਬ, 11 ਸਤੰਬਰ (ਰਸ਼ਪਾਲ ਸਿੰਘ ਕੁਲਾਰ)-ਹਲਕਾ ਬਾਬਾ ਬਕਾਲਾ ਦੇ ਪਿੰਡ ਕੁੜੀਵਲਾਹ ਵਿਖੇ ਸਰਪੰਚ ਬਲਵੰਤ ਸਿੰਘ ਵਲੋਂ ਪਿੰਡ ਦੇ ਵਿਕਾਸ ਕਾਰਜਾਂ ਨੂੰ ਤੇਜੀ ਨਾਲ ਕਰਵਾਉਣ ਦੇ ਮਕਸਦ ਨਾਲ ਪਿੰਡ ਦੇ ਛੱਪੜ ਨੂੰ ਸਾਫ਼ ਕਰਵਾਉਣ, ਗਲੀਆਂ-ਨਾਲੀਆਂ ਬਣਾਉਣ ਆਦਿ ਵਿਕਾਸ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਵਲੋਂ ਪੰਜਾਬ ਦੀ ਤਰੱਕੀ ਲਈ ਵੱਡੇ ਉਪਰਾਲੇ-ਹੈਪੀ ਕਾਜੀਵਾਲ

ਖਡੂਰ ਸਾਹਿਬ, 11 ਸਤੰਬਰ (ਰਸ਼ਪਾਲ ਸਿੰਘ ਕੁਲਾਰ)-ਪੰਜਾਬ ਦੀ ਕੈਪਟਨ ਸਰਕਾਰ ਵਲੋਂ ਪੰਜਾਬ ਦੀ ਤਰੱਕੀ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਦਾ ਆਮ ਜਨਤਾ ਨੂੰ ਬਹੁਤ ਜਲਦੀ ਲਾਭ ਮਿਲਣਾ ਸ਼ੁਰੂ ਹੋ ਜਾਵੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਯੂਥ ਕਾਂਗਰਸੀ ...

ਪੂਰੀ ਖ਼ਬਰ »

ਵਿਧਾਇਕ ਡੀ.ਸੀ. ਨੂੰ ਆਪਣਾ ਸਲਾਹਕਾਰ ਨਿਯੁਕਤ ਕਰ ਕੇ ਰਾਜ ਮੰਤਰੀ ਬਣਾਉਣ ਨਾਲ ਕਾਂਗਰਸੀ ਖ਼ੁਸ਼-ਮੱਲ੍ਹਾ

ਖਡੂਰ ਸਾਹਿਬ, 11 ਸਤੰਬਰ (ਰਸ਼ਪਾਲ ਸਿੰਘ ਕੁਲਾਰ)- ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵਲੋਂ ਹਲਕਾ ਅਟਾਰੀ ਦੇ ਵਿਧਾਇਕ ਤਰਸੇਮ ਸਿੰਘ ਡੀ.ਸੀ. ਨੂੰ ਆਪਣਾ ਸਲਾਹਕਾਰ ਨਿਯੁਕਤ ਕਰਕੇ ਰਾਜ ਮੰਤਰੀ ਬਣਾਉਣ ਨਾਲ ਕਾਂਗਰਸੀ ਵਰਕਰਾਂ ਵਿਚ ਭਾਰੀ ਖੁਸ਼ੀ ਦੀ ਲਹਿਰ ਪਾਈ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਥਾਣਾ ਵੈਰੋਵਾਲ ਵਿਖੇ ਧਰਨਾ

ਖਡੂਰ ਸਾਹਿਬ, 11 ਸਤੰਬਰ (ਗੁਰਪ੍ਰਤਾਪ ਸਿੰਘ ਸੰਧੂ, ਰਸ਼ਪਾਲ ਸਿੰਘ ਕੁਲਾਰ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਪੁਲਿਸ ਥਾਣਾ ਵੈਰੋਵਾਲ ਵਿਖੇ ਲਗਾਇਆ ਗਿਆ, ਜਿਸ ਦੀ ਅਗਵਾਈ ਦਿਆਲ ਸਿੰਘ ਮੀਆਂਵਿੰਡ ਜ਼ੋਨ ਪ੍ਰਧਾਨ, ਕੁਲਵੰਤ ਸਿੰਘ ਭੈਲ, ਅਨੂਪ ਸਿੰਘ ਚੁਤਾਲਾ ...

ਪੂਰੀ ਖ਼ਬਰ »

ਅਦਾਲਤ ਵਲੋਂ 2 ਵਿਅਕਤੀ ਭਗੌੜਾ ਕਰਾਰ

ਤਰਨ ਤਾਰਨ, 11 ਸਤੰਬਰ (ਪਰਮਜੀਤ ਜੋਸ਼ੀ)-ਅਦਾਲਤ 'ਚ ਚੱਲ ਰਹੇ ਕੇਸ ਦੌਰਾਨ ਹਾਜ਼ਰ ਨਾ ਹੋਣ 'ਤੇ ਅਦਾਲਤ ਨੇ 2 ਵਿਅਕਤੀਆਂ ਨੂੰ ਭਗੌੜਾ ਕਰਾਰ ਦਿੱਤਾ ਹੈ | ਐੱਸ.ਐੱਸ.ਪੀ. ਧਰੁਵ ਦਹੀਆ ਨੇ ਦੱਸਿਆ ਕਿ ਪ੍ਰਭਜੀਤ ਕੌਰ ਪਤਨੀ ਤਾਰਨ ਸਿੰਘ ਵਾਸੀ ਜਵੰਦਾ ਕਲਾਂ ਜਿਸਦੇ ਖਿਲਾਫ਼ ਥਾਣਾ ...

ਪੂਰੀ ਖ਼ਬਰ »

ਲੁੱਟਖੋਹ ਦੀ ਯੋਜਨਾ ਬਣਾ ਰਹੇ 2 ਵਿਅਕਤੀ ਕਾਬੂ, ਤਿੰਨ ਫਰਾਰ

ਤਰਨ ਤਾਰਨ, 11 ਸਤੰਬਰ (ਹਰਿੰਦਰ ਸਿੰਘ)-ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਲੁੱਟਖੋਹ ਦੀ ਯੋਜਨਾ ਬਣਾ ਰਹੇ ਗ਼ਰੋਹ ਦੇ 2 ਮੈਂਬਰਾਂ ਨੂੰ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ ਜਦਕਿ ਤਿੰਨ ਵਿਅਕਤੀ ਫਰਾਰ ਹੋਣ 'ਚ ਕਾਮਯਾਬ ਹੋ ਗਿਆ ਹੈ | ਐੱਸ.ਐੱਸ.ਪੀ. ਧਰੁਵ ਦਹੀਆ ...

ਪੂਰੀ ਖ਼ਬਰ »

ਸ੍ਰੀ ਗੁਰੂ ਅਮਰਦਾਸ ਕਨੇਡੀਅਨ ਸਕੂਲ ਵਿਖੇ ਮਨਾਇਆ ਗੁਰਤਾ ਗੱਦੀ ਦਿਵਸ

ਫਤਿਆਬਾਦ, 11 ਸਤੰਬਰ (ਹਰਵਿੰਦਰ ਸਿੰਘ ਧੂੰਦਾ)-ਸ੍ਰੀ ਗੁਰੂ ਅਮਰਦਾਸ ਕੈਨੇਡੀਅਨ ਸਕੂਲ ਗੋਇੰਦਵਾਲ ਸਾਹਿਬ ਵਿਖੇ ਚੇਅਰਮੈਨ ਕਸ਼ਮੀਰਾ ਸਿੰਘ ਰੰਧਾਵਾ ਦੀ ਅਗਵਾਈ ਹੇਠ ਸਕੂਲ ਦੇ ਬੱਚਿਆਂ ਅਤੇ ਸਟਾਫ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਦਾ ਗੁਰਤਾ ਗੱਦੀ ਦਿਵਸ ਮਨਾਇਆ ਗਿਆ | ...

ਪੂਰੀ ਖ਼ਬਰ »

ਗੁਰਦੁਆਰਾ ਬੀੜ੍ਹ ਬਾਬਾ ਬੁੱਢਾ ਸਾਹਿਬ ਜੀ ਵਿਖੇ ਸਬਜ਼ੀਆਂ ਕੱਟਣ ਲਈ ਬਣਾਏ ਹਾਲ 'ਤੇ ਲੈਂਟਰ ਪਾਇਆ

ਝਬਾਲ, 11 ਸਤੰਬਰ (ਸਰਬਜੀਤ ਸਿੰਘ)-ਮਾਝੇ ਦੇ ਧਾਰਮਿਕ ਪਵਿੱਤਰ ਅਸਥਾਨ ਗੁਰਦੁਆਰਾ ਬੀੜ੍ਹ ਬਾਬਾ ਬੁੱਢਾ ਸਾਹਿਬ ਜੀ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਸਦਕਾ ਸੇਵਾ ਦੇ ਕਾਰਜ ਕਰਵਾ ਰਹੇ ਕਾਰ ਸੇਵਾ ਵਾਲੇ ਬਾਬਾ ਸੁਬੇਗ ਸਿੰਘ ਜੀ ਸ੍ਰੀ ...

ਪੂਰੀ ਖ਼ਬਰ »

ਕਾਂਗਰਸ ਦੀਆਂ ਪੰਜਾਬ ਮਾਰੂ ਨੀਤੀਆਂ ਨੇ ਲੋਕਾਂ ਨੂੰ ਕੀਤਾ ਹਾਲੋਂ ਬੇਹਾਲ-ਸਾਬਕਾ ਵਿਧਾਇਕ ਏ.ਆਰ

ਖਡੂਰ ਸਾਹਿਬ, 11 ਸਤੰਬਰ (ਰਸ਼ਪਾਲ ਸਿੰਘ ਕੁਲਾਰ)-ਕਾਂਗਰਸ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਪੰਜਾਬ ਦੀ ਜਨਤਾ ਵੱਡੇ ਪੱਧਰ 'ਤੇ ਤੰਗ ਪ੍ਰੇਸ਼ਾਨ ਹੈ, ਜਿਸ ਕਾਰਨ ਲੋਕਾਂ ਦਾ ਜਿਊਣਾ ਦੁੱਭਰ ਹੋਇਆ ਪਿਆ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਬਾਬਾ ਬਕਾਲਾ ਦੇ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਨੈਤਿਕ ਪ੍ਰੀਖਿਆ ਵਿਚ ਬੱਚਿਆਂ ਨੇ ਮੱਲਾ ਮਾਰੀਆਂ-ਮਾਣਕਪੁਰਾ

ਪੱਟੀ 11 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)¸ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਕਰਵਾਈ ਗਈ ਪ੍ਰੀਖਿਆ ਦਾ ਨਤੀਜਾ ਐਲਾਨਿਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਜ਼ੋਨਲ ਸਕੱਤਰ ਹਰਜਿੰਦਰ ਸਿੰਘ ਮਾਣਕਪੁਰਾ ਨੇ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਾਡ ਸੀਨੀਅਰ ਸਿਟੀਜ਼ਨ ਐਸੋ: ਦੇ ਨਵੇਂ ਦਫ਼ਤਰ ਦਾ ਉਦਘਾਟਨ

ਤਰਨ ਤਾਰਨ, 11 ਸਤੰਬਰ (ਪਰਮਜੀਤ ਜੋਸ਼ੀ)-ਪੈਨਸ਼ਨਰਜ਼ ਐਾਡ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਜ਼ਿਲ੍ਹਾ ਤਰਨ ਤਾਰਨ, ਐਸੋਸੀਏਸ਼ਨ ਦੇ ਤਹਿਸੀਲਾਂ ਦੇ ਪ੍ਰਧਾਨ ਬਲਦੇਵ ਸਿੰਘ ਪੂਨੀਆ, ਤਹਿ: ਪੱਟੀ, ਧਰਮ ਸਿੰਘ ਤਹਿ: ਖਡੂਰ ਸਾਹਿਬ, ਗੋਪਾਲ ਸਿੰਘ ਜੱਸਲ ਤਹਿ: ਤਰਨ ਤਾਰਨ ਵਲੋਂ 5 ...

ਪੂਰੀ ਖ਼ਬਰ »

ਸੀ.ਐੱਚ.ਸੀ. ਮੀਆਂਵਿੰਡ ਅਧੀਨ ਆਉਂਦੇ ਵੱਖ-ਵੱਖ ਸਬ ਸੈਂਟਰਾਂ ਵਿਚ ਪੋਸ਼ਣ ਮਹੀਨਾ ਮਨਾਇਆ

ਮੀਆਂਵਿੰਡ, 11 ਸਤੰਬਰ (ਗੁਰਪ੍ਰਤਾਪ ਸਿੰਘ ਸੰਧੂ)¸ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਲੋਂ ਮਨਾਏ ਜਾ ਰਹੇ ਪੋਸ਼ਣ ਮਹੀਨੇ ਦੇ ਸਬੰਧ ਵਿਚ ਸੀ.ਐੱਚ. ਸੀ. ਮੀਆਂਵਿੰਡ ਦੇ ਅਧੀਨ ਆਉਦੇਂ ਸਬ ਸੈਂਟਰਾਂ ਵਿਚ ਬੱਚਿਆਂ ਦਾ ਟੀਕਾ ਕਰਨ ਕੀਤਾ ਗਿਆ ਅਤੇ ਬੱਚਿਆਂ ਦੀਆਂ ਮਾਵਾਂ ਨੂੰ ...

ਪੂਰੀ ਖ਼ਬਰ »

ਹੌਲੀ ਏਾਜਲ ਕਾਨਵੈਂਟ ਸਕੂਲ ਬਾਠ ਦੇ ਬੱਚਿਆਂ ਨੇ ਜ਼ਿਲ੍ਹਾ ਪੱਧਰੀ ਬਾਕਸਿੰਗ ਟੂਰਨਾਮੈਂਟ 'ਚ ਮਾਰੀਆਂ ਮੱਲਾਂ

ਤਰਨ ਤਾਰਨ, 11 ਸਤੰਬਰ (ਲਾਲੀ ਕੈਰੋਂ)-ਸਪੋਰਟਸ ਵਿਭਾਗ ਪੰਜਾਬ ਚੰਡੀਗੜ੍ਹ ਵਲੋਂ ਸਾਲ 2019-20 ਦੇ ਸੈਸ਼ਨ ਦੌਰਾਨ ਜ਼ਿਲ੍ਹਾ ਪੱਧਰ ਟੂਰਨਾਮੈਂਟ ਕਰਵਾਏ ਗਏ | ਹੋਲੀ ਏਾਜਲ ਕਾਨਵੈਂਟ ਸਕੂਲ ਬਾਠ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰ 'ਤੇ ਬਾਕਸਿੰਗ ਟੂਰਨਾਮੈਂਟ ਵਿਚ ਪਹਿਲਾ ...

ਪੂਰੀ ਖ਼ਬਰ »

ਬਿਜਲੀ ਅੰਦੋਲਨ ਨੂੰ ਘਰ ਘਰ ਪਹੁੰਚਾਉਣ ਲਈ 'ਆਪ' ਆਗੂਆਂ ਦੀ ਮੀਟਿੰਗ

ਤਰਨ ਤਾਰਨ, 11 ਸਤੰਬਰ (ਲਾਲੀ ਕੈਰੋਂ)-ਸੂਬੇ ਅੰਦਰ ਬਿਜਲੀ ਅੰਦੋਲਨ ਨੂੰ ਘਰ ਘਰ ਪਹੁੰਚਾਉਣ ਲਈ 'ਆਪ' ਦੇ ਸੂਬਾ ਪ੍ਰਧਾਨ ਭਗਵੰਤ ਸਿੰਘ ਵਲੋਂ ਵਿੱਢੀ ਮੁਹਿੰਮ ਤਹਿਤ ਆਮ ਆਦਮੀ ਪਾਰਟੀ ਦੀ ਮੀਟਿੰਗ ਗੁਰਪ੍ਰਤਾਪ ਸਿੰਘ ਸੰਧੂ ਦੀ ਅਗਵਾਈ 'ਚ ਤਰਨ ਤਾਰਨ ਵਿਖੇ ਲਖਵਿੰਦਰ ਸਿੰਘ ...

ਪੂਰੀ ਖ਼ਬਰ »

ਆਮ ਆਦਮੀ ਆਰਮੀ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਵਿਰੁੱਧ ਵਿੱਢੇਗੀ ਸੰਘਰਸ਼-ਡਾ. ਸੋਹਲ, ਢਿੱਲੋਂ

ਤਰਨ ਤਾਰਨ, 11 ਸਤੰਬਰ (ਲਾਲੀ ਕੈਰੋਂ)-ਆਮ ਆਦਮੀ ਪਾਰਟੀ ਹਲਕਾ ਖਡੂਰ ਸਾਹਿਬ ਦੀ ਮੀਟਿੰਗ ਬੁੱਧੀਜੀਵੀ ਵਿੰਗ ਦੇ ਪੰਜਾਬ ਚੇਅ: ਡਾ. ਕਸ਼ਮੀਰ ਸਿੰਘ ਸੋਹਲ ਦੀ ਪ੍ਰਧਾਨਗੀ ਹੇਠ ਸੋਹਲ ਨਿਵਾਸ ਤਰਨ ਤਾਰਨ ਵਿਖੇ ਹੋਈ, ਜਿਸ ਵਿਚ ਹਲਕਾ ਅਬਜਰਵਰ ਇਕਬਾਲ ਸਿੰਘ ਢਿੱਲੋਂ ਵਿਸ਼ੇਸ਼ ...

ਪੂਰੀ ਖ਼ਬਰ »

ਡਾ: ਸੰਦੀਪ ਅਗਨੀਹੋਤਰੀ ਵਲੋਂ ਵਾਰਡ ਨੰ: 7 ਵਿਖੇ ਸਰਬੱਤ ਬੀਮਾ ਯੋਜਨਾ ਕੈਂਪ ਦਾ ਉਦਘਾਟਨ

ਤਰਨ ਤਾਰਨ, 11 ਸਤੰਬਰ (ਲਾਲੀ ਕੈਰੋਂ)-ਪੰਜਾਬ ਸਰਕਾਰ ਦੁਆਰਾ ਸ਼ੁਰੂ ਕੀਤੀ ਗਈ ਸਰਬੱਤ ਬੀਮਾ ਯੋਜਨਾ ਨਾਲ ਜਿਥੇ ਆਰਥਿਕ ਪੱਖੀ ਕਮਜ਼ੋਰ ਪਰਿਵਾਰਾਂ ਨੂੰ ਮੁਫਤ ਸਿਹਤ ਸੇਵਾਵਾਂ ਮਿਲਣਗੀਆਂ ਉਥੇ ਇਸ ਬੀਮਾ ਯੋਜਨਾ ਦੇ ਲਾਗੂ ਹੋਣ ਨਾਲ ਲੋਕਾਂ ਅੰਦਰ ਕਾਂਗਰਸ ਸਰਕਾਰ ਪ੍ਰਤੀ ...

ਪੂਰੀ ਖ਼ਬਰ »

ਖੂਨਦਾਨ ਨਾਲ ਬਚਾਈਆਾ ਜਾ ਸਕਦੀਆਾ ਕਈ ਕੀਮਤੀ ਜਾਨਾਾ-ਵਿਧਾਇਕ ਅਗਨੀਹੋਤਰੀ

ਤਰਨ ਤਾਰਨ, 11 ਸਤੰਬਰ (ਹਰਿੰਦਰ ਸਿੰਘ, ਕੱਦਗਿੱਲ)-ਸੁਸਾਇਟੀ ਫਾਰ ਐਕਸੀਡੈਂਟ ਏਡ ਐਾਡ ਟ੍ਰੈਫਿਕ ਹੈਲਪ (ਸਾਥ) ਵਲੋਂ ਸਥਾਨਕ ਸਿਵਲ ਹਸਪਤਾਲ ਦੇ ਬਲੱਡ ਬੈਂਕ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ ਜਿਸ ਵਿਚ 100 ਤੋਂ ਵੱਧ ਖ਼ੂਨਦਾਨੀਆਾ ਨੇ ਖ਼ੂਨਦਾਨ ਕੀਤਾ ਕੈਂਪ ਦਾ ਉਦਘਾਟਨ ...

ਪੂਰੀ ਖ਼ਬਰ »

ਜਲੰਧਰ ਰੈਲੀ ਸਬੰਧੀ ਸੁਬਾਰਡੀਨੇਟ ਸਰਵਸਿਜ਼ ਫੈਡਰੇਸ਼ਨ ਵਲੋਂ ਤਿਆਰੀਆਂ ਮੁਕੰਮਲ

ਤਰਨ ਤਾਰਨ, 11 ਸਤੰਬਰ (ਕੱਦਗਿੱਲ)-ਪੰਜਾਬ ਸੁਬਾਰਡੀਨੇਟ ਸਰਵਿਸ਼ ਫੈਡਰੇਸ਼ਨ ਦੇ ਜ਼ਿਲ੍ਹਾ ਪ੍ਰਧਾਨ ਬਲਜਿੰਦਰ ਸਿੰਘ ਦੋਬਲੀਆਂ, ਜਨ: ਸਕੱਤਰ ਜਰਨੈਲ ਸਿੰਘ ਮੱਖੀ, ਸੀ: ਮੀਤ ਪ੍ਰਧਾਨ ਰਮੇਸ਼ ਕੁਮਾਰ ਨੇ ਦੱਸਿਆ ਕਿ 14 ਸਤੰਬਰ ਨੂੰ ਦੇਸ਼ ਭਗਤ ਹਾਲ ਜਲੰਧਰ ਵਿਖੇ ਸੂਬਾ ...

ਪੂਰੀ ਖ਼ਬਰ »

ਬੀ.ਐੱਲ.ਓ. ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ ਨਹੀਂ ਕਰ ਰਹੇ ਸਕੂਲਾਂ ਤੋਂ ਫ਼ਾਰਗ

ਸਰਾਏਾ ਅਮਾਨਤ ਖਾਂ, 11 ਸਤੰਬਰ (ਨਰਿੰਦਰ ਸਿੰਘ ਦੋਦੇ)¸ਬੀ.ਐੱਲ.ਓ. ਯੂਨੀਅਨ ਦੀ ਪਿੰਡ ਗੰਡੀਵਿੰਡ ਵਿਖੇ ਮੀਟਿੰਗ ਕੀਤੀ ਗਈ | ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਗੁਰਵੇਲ ਸਿੰਘ ਠੱਠਾ ਨੇ ਕਿਹਾ ਕਿ ਚੋਣ ਕਮਿਸ਼ਨਰ ਦੇ ਹੁਕਮਾਂ 'ਤੇ ਬੀ.ਐੱਲ.ਓ. ਵਲੋਂ ਸਰਸਰੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX