ਤਾਜਾ ਖ਼ਬਰਾਂ


ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਦਾ ਸੰਘਰਸ਼ : ਤਿੰਨ ਅਧਿਆਪਕਾਂ ਦਾ ਮਰਨ ਵਰਤ ਜਾਰੀ
. . .  5 minutes ago
ਸੰਗਰੂਰ, 19 ਸਤੰਬਰ (ਧੀਰਜ ਪਸ਼ੋਰੀਆ)- ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ 16 ਦਿਨਾਂ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ 'ਚ ਸੰਘਰਸ਼ ਕਰ ਰਹੇ ਅਧਿਆਪਕਾਂ 'ਚੋਂ ਤਿੰਨ ਬੇਰੁਜ਼ਗਾਰ ਟੈੱਟ ਪਾਸ ਈ. ਟੀ. ਟੀ. ਅਧਿਆਪਕਾਂ ਦਾ...
ਕਰਜ਼ੇ ਦੇ ਬੋਝ ਹੇਠਾਂ ਦੱਬੇ ਕਿਸਾਨ ਨੇ ਜ਼ਹਿਰ ਪੀ ਕੇ ਕੀਤੀ ਖ਼ੁਦਕੁਸ਼ੀ
. . .  28 minutes ago
ਸ਼ੁਤਰਾਣਾ, 19 ਸਤੰਬਰ (ਬਲਦੇਵ ਸਿੰਘ ਮਹਿਰੋਕ)- ਪਟਿਆਲਾ ਜ਼ਿਲ੍ਹੇ ਦੇ ਹਲਕਾ ਸ਼ੁਤਰਾਣਾ ਵਿਖੇ ਪਿੰਡ ਸ਼ਾਦੀਪੁਰ ਮੋਮੀਆਂ ਦੀ ਗ੍ਰਾਮ ਪੰਚਾਇਤ ਡੇਰਾ ਭੂੰਡਥੇਹ ਦੇ ਇੱਕ ਕਿਸਾਨ ਵਲੋਂ ਖ਼ੁਦਕੁਸ਼ੀ...
ਸੁਲਤਾਨਪੁਰ ਲੋਧੀ ਵਿਖੇ ਸ਼੍ਰੋਮਣੀ ਕਮੇਟੀ ਦੀ ਬੈਠਕ ਸ਼ੁਰੂ
. . .  about 1 hour ago
ਸੁਲਤਾਨਪੁਰ ਲੋਧੀ, 19 ਸਤੰਬਰ (ਥਿੰਦ, ਕੋਮਲ, ਹੈਪੀ, ਲਾਡੀ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਵਿਸ਼ੇਸ਼ ਬੈਠਕ ਅੱਜ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ...
ਮਮਤਾ ਬੈਨਰਜੀ ਨੇ ਕੀਤੀ ਅਮਿਤ ਸ਼ਾਹ ਨਾਲ ਮੁਲਾਕਾਤ
. . .  about 1 hour ago
ਨਵੀਂ ਦਿੱਲੀ, 19 ਸਤੰਬਰ- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਤੇ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਇਸ...
ਸ਼੍ਰੋਮਣੀ ਕਮੇਟੀ ਵਲੋਂ ਜਗਨਨਾਥ ਪੁਰੀ ਵਿਖੇ ਪਹਿਲੇ ਪਾਤਸ਼ਾਹ ਨਾਲ ਸੰਬੰਧਿਤ ਅਸਥਾਨ ਬਿਲਕੁਲ ਸੁਰੱਖਿਅਤ ਹੋਣ ਦਾ ਦਾਅਵਾ
. . .  about 1 hour ago
ਅੰਮ੍ਰਿਤਸਰ, 19 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਹੈ ਕਿ ਓਡੀਸ਼ਾ ਦੇ ਜਗਨਨਾਥ ਪੁਰੀ ਵਿਖੇ ਸਥਿਤ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸੰਬੰਧਿਤ...
ਡੇਰਾ ਬਾਬਾ ਨਾਨਕ ਵਿਖੇ ਕੈਪਟਨ ਕਰ ਰਹੇ ਹਨ ਲੈਂਡ ਪੋਰਟ ਅਥਾਰਿਟੀ ਅਤੇ ਐੱਨ. ਐੱਚ. ਏ. ਦੇ ਅਧਿਕਾਰੀਆਂ ਨਾਲ ਬੈਠਕ
. . .  about 1 hour ago
ਡੇਰਾ ਬਾਬਾ ਨਾਨਕ, 19 ਸਤੰਬਰ (ਕਾਹਲੋਂ, ਪੁਰੇਵਾਲ, ਸ਼ਰਮਾ, ਮਾਂਗਟ, ਬਾਠ)- ਅੱਜ ਡੇਰਾ ਬਾਬਾ ਨਾਨਕ ਵਿਖੇ ਪਹੁੰਚੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਇੱਥੋਂ ਦੀ ਦਾਣਾ ਮੰਡੀ ਵਿਖੇ ਆਯੋਜਿਤ...
ਅੱਜ ਅਮਿਤ ਸ਼ਾਹ ਨਾਲ ਮੁਲਾਕਾਤ ਕਰੇਗੀ ਮਮਤਾ ਬੈਨਰਜੀ
. . .  about 1 hour ago
ਨਵੀਂ ਦਿੱਲੀ, 19 ਸਤੰਬਰ- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਅੱਜ ਕੇਂਦਰੀ ਗ੍ਰਹਿ ਮੰਤਰੀ ਅਤੇ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨਾਲ ਮੁਲਾਕਾਤ ਕਰੇਗੀ। ਇਹ ਅਟਕਲਾਂ ਲਗਾਈਆਂ ਜਾ...
20 ਡਾਲਰ ਫ਼ੀਸ ਪ੍ਰਕਿਰਿਆ ਖੁੱਲ੍ਹੇ ਦਰਸ਼ਨ-ਦੀਦਾਰੇ ਦੀ ਪਰੰਪਰਾ ਦੇ ਉਲਟ- ਕੈਪਟਨ
. . .  about 1 hour ago
ਡੇਰਾ ਬਾਬਾ ਨਾਨਕ, 19 ਮਈ (ਕਾਹਲੋਂ, ਪੁਰੇਵਾਲ, ਸ਼ਰਮਾ, ਮਾਂਗਟ, ਬਾਠ)- ਅੱਜ ਡੇਰਾ ਬਾਬਾ ਨਾਨਕ ਵਿਖੇ ਪਹੁੰਚੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਭਾਰਤ-ਪਾਕਿ ਕੌਮਾਂਤਰੀ ਸਰਹੱਦ ਵਿਖੇ ਜ਼ੀਰੋ ਲਾਈਨ 'ਤੇ ਜਾ ਕੇ ਸਰਹੱਦ...
ਬੇਅਦਬੀ ਮਾਮਲਾ : ਅਦਾਲਤ ਨੇ ਸੀ. ਬੀ. ਆਈ. ਨੂੰ 30 ਸਤੰਬਰ ਤੱਕ ਜਵਾਬ ਦਾਖ਼ਲ ਕਰਨ ਲਈ ਕਿਹਾ
. . .  about 2 hours ago
ਐੱਸ. ਏ. ਐੱਸ. ਨਗਰ, 19 ਸਤੰਬਰ (ਜਸਬੀਰ ਸਿੰਘ ਜੱਸੀ)- ਬੇਅਦਬੀ ਮਾਮਲੇ 'ਚ ਸੀ. ਬੀ. ਆਈ. ਵਲੋਂ ਅਦਾਲਤ 'ਚ ਕਲੋਜ਼ਰ ਰਿਪੋਰਟ ਪੇਸ਼ ਕਰਨ ਦੇ ਮਾਮਲੇ 'ਚ ਅੱਜ ਪੰਜਾਬ ਸਰਕਾਰ ਨੇ ਇੱਕ...
ਕੈਪਟਨ ਨੇ ਦੂਰਬੀਨ ਰਾਹੀਂ ਕੀਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ
. . .  about 2 hours ago
ਡੇਰਾ ਬਾਬਾ ਨਾਨਕ, 19 ਸਤੰਬਰ (ਕਾਹਲੋਂ, ਸ਼ਰਮਾ, ਪੁਰੇਵਾਲ ਮਾਂਗਟ, ਬਾਠ)- ਕੈਬਨਿਟ ਦੀ ਬੈਠਕ ਲਈ ਅੱਜ ਡੇਰਾ ਬਾਬਾ ਨਾਨਕ ਵਿਖੇ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ...
ਸ਼ਿਵ ਸੈਨਾ ਆਗੂ 'ਤੇ ਹਮਲਾ ਕਰਨ ਦਾ ਮਾਮਲਾ : ਅਦਾਲਤ ਨੇ ਮੁਲਜ਼ਮਾਂ ਦੇ ਵਕੀਲ ਨੂੰ ਮੁਹੱਈਆ ਕਰਾਈ ਚਾਰਜਸ਼ੀਟ ਦੀ ਕਾਪੀ
. . .  about 2 hours ago
ਐੱਸ. ਏ. ਐੱਸ. ਨਗਰ, 19 ਸਤੰਬਰ (ਜਸਬੀਰ ਸਿੰਘ ਜੱਸੀ)- ਸ਼ਿਵ ਸੈਨਾ ਆਗੂ ਅਮਿਤ ਅਰੋੜਾ 'ਤੇ ਹਮਲਾ ਕਰਨ ਦੇ ਮਾਮਲੇ 'ਚ ਅੱਜ ਐੱਨ. ਆਈ. ਏ. ਅਦਾਲਤ ਵਲੋਂ ਹਰਦੀਪ ਸਿੰਘ ਸ਼ੇਰਾ, ਰਮਨਦੀਪ...
ਫੌਜ ਮੁਖੀ ਬਿਪਿਨ ਰਾਵਤ ਨੇ ਕੀਤੇ ਬਦਰੀਨਾਥ ਮੰਦਰ ਦੇ ਦਰਸ਼ਨ
. . .  about 2 hours ago
ਦੇਹਰਾਦੂਨ, 19 ਸਤੰਬਰ- ਫੌਜ ਮੁਖੀ ਜਨਰਲ ਬਿਪਿਨ ਰਾਵਤ ਨੇ ਅੱਜ ਆਪਣੀ ਪਤਨੀ ਮਧੁਲਿਕਾ ਨਾਲ ਬਦਰੀਨਾਥ ਮੰਦਰ ਦੇ ਦਰਸ਼ਨ ਕੀਤੇ। ਇਸ...
ਡੇਰਾ ਬਾਬਾ ਨਾਨਕ ਪਹੁੰਚੇ ਕੈਪਟਨ ਅਤੇ ਉਨ੍ਹਾਂ ਦੀ ਕੈਬਨਿਟ ਦੇ ਵਜ਼ੀਰ
. . .  about 2 hours ago
ਡੇਰਾ ਬਾਬਾ ਨਾਨਕ, 19 ਸਤੰਬਰ (ਕਾਹਲੋਂ, ਸ਼ਰਮਾ, ਪੁਰੇਵਾਲ ਮਾਂਗਟ, ਬਾਠ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੀ ਕੈਬਨਿਟ ਦੇ ਕੁਝ ਵਜ਼ੀਰ ਡੇਰਾ ਬਾਬਾ ਨਾਨਕ ਵਿਖੇ ਪਹੁੰਚ ਚੁੱਕੇ...
ਕੁਝ ਸਮੇਂ ਬਾਅਦ ਡੇਰਾ ਬਾਬਾ ਨਾਨਕ 'ਚ ਸ਼ੁਰੂ ਹੋਵੇਗੀ ਪੰਜਾਬ ਕੈਬਨਿਟ ਦੀ ਬੈਠਕ
. . .  about 3 hours ago
ਡੇਰਾ ਬਾਬਾ ਨਾਨਕ, 19 ਸਤੰਬਰ (ਕਾਹਲੋਂ, ਸ਼ਰਮਾ, ਪੁਰੇਵਾਲ ਮਾਂਗਟ, ਬਾਠ)- ਜ਼ਿਲ੍ਹਾ ਗੁਰਦਾਸਪੁਰ ਦੇ ਇਤਿਹਾਸਕ ਕਸਬਾ ਡੇਰਾ ਬਾਬਾ ਨਾਨਕ 'ਚ ਅੱਜ ਪੰਜਾਬ ਕੈਬਨਿਟ ਦੀ ਬੈਠਕ ਮੁੱਖ ਮੰਤਰੀ ਕੈਪਟਨ...
ਝਾਰਖੰਡ 'ਚ ਕਾਂਗਰਸ ਨੂੰ ਝਟਕਾ, ਸਾਬਕਾ ਪ੍ਰਧਾਨ ਡਾ. ਅਜੇ ਕੁਮਾਰ 'ਆਪ' 'ਚ ਹੋਏ ਸ਼ਾਮਲ
. . .  about 3 hours ago
ਨਵੀਂ ਦਿੱਲੀ, 19 ਸਤੰਬਰ- ਝਾਰਖੰਡ ਕਾਂਗਰਸ ਦੇ ਸਾਬਕਾ ਪ੍ਰਧਾਨ ਡਾ. ਅਜੇ ਕੁਮਾਰ ਅੱਜ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ। ਉਨ੍ਹਾਂ ਨੇ ਅੱਜ 'ਆਪ' ਨੇਤਾ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼...
ਸ੍ਰੀਲੰਕਾ ਦੀ ਜਲ ਸੈਨਾ ਨੇ ਪੰਜ ਭਾਰਤੀ ਮਛੇਰਿਆਂ ਨੂੰ ਫੜਿਆ
. . .  about 3 hours ago
ਕਾਰ ਦੀ ਟਰੈਕਟਰ-ਟਰਾਲੀ ਨਾਲ ਹੋਈ ਭਿਆਨਕ ਟੱਕਰ, ਮਾਂ-ਪੁੱਤ ਸਣੇ ਤਿੰਨ ਦੀ ਮੌਤ
. . .  about 4 hours ago
ਘਰ ਨਾਲ ਟਕਰਾਈ ਬੱਸ, 7 ਲੋਕ ਜ਼ਖ਼ਮੀ
. . .  1 minute ago
ਲੜਾਕੂ ਜਹਾਜ਼ 'ਤੇਜਸ' 'ਚ ਉਡਾਣ ਭਰਨ ਵਾਲੇ ਦੇਸ਼ ਦੇ ਪਹਿਲੇ ਰੱਖਿਆ ਮੰਤਰੀ ਬਣੇ ਰਾਜਨਾਥ ਸਿੰਘ
. . .  about 4 hours ago
ਐਸ.ਜੀ.ਪੀ.ਸੀ. ਦੀ ਸੁਲਤਾਨਪੁਰ ਲੋਧੀ 'ਚ ਅੱਜ ਅਹਿਮ ਬੈਠਕ
. . .  about 5 hours ago
ਦਹੇਜ ਖ਼ਾਤਰ ਨੂੰਹ ਤੇ ਤਿੰਨ ਮਹੀਨਿਆਂ ਦੀ ਮਾਸੂਮ ਨੂੰ ਲਗਾਈ ਅੱਗ, ਮੌਤ
. . .  about 6 hours ago
ਆਵਾਜਾਈ ਜੁਰਮਾਨਿਆਂ 'ਚ ਵਾਧੇ ਖਿਲਾਫ 34 ਟਰਾਂਪੋਰਟ ਸੰਗਠਨਾਂ ਦੀ ਹੜਤਾਲ
. . .  about 6 hours ago
ਅੱਜ ਦਾ ਵਿਚਾਰ
. . .  about 6 hours ago
ਬੈਂਕ ਦੀ ਇਮਾਰਤ ਵਿਚ ਅਚਾਨਕ ਲੱਗੀ ਅੱਗ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਭਾਰਤ ਨੇ ਦੱਖਣੀ ਅਫ਼ਰੀਕਾ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਸ਼ਕਤੀ ਨਹਿਰ 'ਚ ਡਿੱਗੀ ਕਾਰ ਮਿਲੀ ,ਕਾਰ ਸਵਾਰਾਂ ਦੀ ਭਾਲ ਜਾਰੀ
. . .  1 day ago
ਮਾਂ ਬੋਲੀ ਪੰਜਾਬੀ ਦੇ ਹੱਕ 'ਚ ਸੋਸ਼ਲ ਮੀਡੀਆ 'ਤੇ ਉੱਠੀ ਲਹਿਰ
. . .  1 day ago
ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦੇਹਾਤੀ ਦੇ ਦੋ ਦਰਜਨ ਕਰਮਚਾਰੀਆਂ ਦਾ ਡੋਪ ਟੈੱਸਟ ਪੌਜੀਟਿਵ ਆਇਆ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਦੱਖਣੀ ਅਫ਼ਰੀਕਾ ਨੇ ਭਾਰਤ ਨੂੰ ਦਿੱਤਾ 150 ਦੌੜਾਂ ਦਾ ਟੀਚਾ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਦੱਖਣੀ ਅਫ਼ਰੀਕਾ ਦਾ ਤੀਸਰਾ ਖਿਡਾਰੀ ਆਊਟ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਦੱਖਣੀ ਅਫ਼ਰੀਕਾ ਦਾ ਦੂਸਰਾ ਖਿਡਾਰੀ (ਕੁਵਿੰਟਨ ਡੀ ਕਾਕ) 54 ਦੌੜਾਂ ਬਣਾ ਕੇ ਆਊਟ
. . .  1 day ago
ਇੱਕ ਹੋਰ ਬੇਰੁਜ਼ਗਾਰ ਈ.ਟੀ.ਟੀ ਅਧਿਆਪਕ ਵੱਲੋਂ ਮਰਨ ਵਰਤ ਸ਼ੁਰੂ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : 10 ਓਵਰਾ ਤੋਂ ਬਾਅਦ ਦੱਖਣੀ ਅਫ਼ਰੀਕਾ 78/1
. . .  1 day ago
ਰਾਬਰਟ ਸੀ.ਓ ਬ੍ਰਾਇਨ ਹੋਣਗੇ ਅਮਰੀਕਾ ਦੇ ਨਵੇਂ ਕੌਮੀ ਸੁਰੱਖਿਆ ਸਲਾਹਕਾਰ
. . .  1 day ago
ਰੇਲਵੇ ਸਟੇਸ਼ਨ ਤੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : 5 ਓਵਰਾ ਤੋਂ ਬਾਅਦ ਦੱਖਣੀ ਅਫ਼ਰੀਕਾ 32/1
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਦੱਖਣੀ ਅਫ਼ਰੀਕਾ ਦਾ ਪਹਿਲਾ ਖਿਡਾਰੀ ਆਊਟ
. . .  1 day ago
ਟਰੰਪ ਵੱਲੋਂ ਈਰਾਨ 'ਤੇ ਪਾਬੰਦੀਆਂ ਵਧਾਉਣ ਦੇ ਹੁਕਮ
. . .  1 day ago
ਕਦੇ ਵੀ ਹਿੰਦੀ ਨੂੰ ਦੂਸਰੀਆਂ ਖੇਤਰੀ ਭਾਸ਼ਾਵਾਂ ਉੱਪਰ ਥੋਪਣ ਦੀ ਗੱਲ ਨਹੀ ਕਹੀ - ਅਮਿਤ ਸ਼ਾਹ
. . .  1 day ago
ਕਸ਼ਮੀਰ 'ਚ ਕਰਫ਼ਿਊ ਹਟਾਏ ਜਾਣ ਤੱਕ ਭਾਰਤ ਨਾਲ ਗੱਲਬਾਤ ਨਹੀਂ - ਇਮਰਾਨ ਖਾਨ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਟਾਸ ਜਿੱਤ ਕੇ ਭਾਰਤ ਵੱਲੋਂ ਪਹਿਲਾ ਗੇਂਦਬਾਜ਼ੀ ਦਾ ਫ਼ੈਸਲਾ
. . .  1 day ago
8 ਤਹਿਸੀਲਦਾਰਾਂ ਤੇ 4 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ
. . .  1 day ago
ਪ੍ਰਧਾਨ ਮੰਤਰੀ ਨੂੰ ਮਿਲੀ ਮਮਤਾ ਬੈਨਰਜੀ
. . .  1 day ago
ਐਲੀ ਮਾਂਗਟ ਨੂੰ ਮਿਲੀ ਜ਼ਮਾਨਤ
. . .  1 day ago
ਇੱਕ ਆਈ. ਏ. ਐੱਸ. ਅਤੇ ਚਾਰ ਪੀ. ਸੀ. ਐੱਸ. ਅਫ਼ਸਰਾਂ ਦੇ ਤਬਾਦਲੇ
. . .  1 day ago
ਹਿੰਦੀ 'ਤੇ ਹੰਗਾਮਾ ਜਾਰੀ, ਹੁਣ ਰਜਨੀਕਾਂਤ ਨੇ ਕਿਹਾ- ਥੋਪੀ ਨਹੀਂ ਜਾਣੀ ਚਾਹੀਦੀ ਕੋਈ ਵੀ ਭਾਸ਼ਾ
. . .  1 day ago
ਬੱਸ ਕੰਡਕਟਰ ਵਲੋਂ ਲੜਕੀ ਦੇ ਥੱਪੜ ਮਾਰੇ ਜਾਣ ਦੇ ਵਿਰੋਧ 'ਚ ਵਿਦਿਆਰਥੀਆਂ ਨੇ ਕਾਲਜ ਅੱਗੇ ਲਾਇਆ ਧਰਨਾ
. . .  1 day ago
ਪੰਜਾਬ ਸਰਕਾਰ ਦੇ ਵਲੰਟੀਅਰਾਂ ਵਲੋਂ ਸੁਲਤਾਨਪੁਰ ਲੋਧੀ ਅੰਦਰ ਕੀਤੀ ਗਈ ਸਫ਼ਾਈ
. . .  1 day ago
ਕਾਰ ਅਤੇ ਸਕੂਟਰੀ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਵਿਅਕਤੀ ਦੀ ਮੌਤ
. . .  1 day ago
ਬੇਰੁਜ਼ਗਾਰ ਬੀ. ਐੱਡ ਅਧਿਆਪਕਾਂ ਵਲੋਂ ਵੀ ਭੁੱਖ ਹੜਤਾਲ ਸ਼ੁਰੂ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 27 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਤਿੱਖੇ ਤੇ ਕੌੜੇ ਸ਼ਬਦ ਕਮਜ਼ੋਰ ਪੱਖ ਦੀ ਨਿਸ਼ਾਨੀ ਹਨ। -ਵਿਕਟਰ ਹਿਊਗੋ

ਰੂਪਨਗਰ

ਚਿੱਟੇ ਸਮੇਤ ਇਕ ਕਾਬੂ

ਰੂਪਨਗਰ, 11 ਸਤੰਬਰ (ਸ. ਰ)-ਸੀ. ਆਈ. ਏ. ਸਟਾਫ਼-2 ਸਮੇਤ ਸਿਟੀ ਪੁਲਿਸ ਰੂਪਨਗਰ ਦੀ ਇਕ ਪਾਰਟੀ ਨੇ ਇੰਸਪੈਕਟਰ ਹਰਕੀਰਤ ਸਿੰਘ ਮੁੱਖ ਥਾਣਾ ਅਫ਼ਸਰ ਦੀ ਅਗਵਾਈ ਹੇਠ ਇਕ ਵਿਅਕਤੀ ਨੂੰ 80 ਗ੍ਰਾਮ ਨਸ਼ੀਲੇ ਪਾਊਡਰ (ਚਿੱਟੇ) ਸਮੇਤ ਕਾਬੂ ਕੀਤਾ ਹੈ | ਇੰਸ: ਹਰਕੀਰਤ ਸਿੰਘ ਨੇ ਦੱਸਿਆ ਕਿ ਐਸ. ਏ. ਐਸ. ਅਕੈਡਮੀ ਸੜਕ 'ਤੇ ਲੱਗੇ ਨਾਕੇ 'ਤੇ ਬਲਵੀਰ ਸਿੰਘ ਪੁੱਤਰ ਛੋਟੂ ਰਾਮ ਵਾਸੀ ਪਿੰਡ ਕੋਲਾਪੁਰ ਥਾਣਾ ਨੂਰਪੁਰ ਬੇਦੀ ਜ਼ਿਲ੍ਹਾ ਰੂਪਨਗਰ ਨੂੰ ਖ਼ਾਸ ਇਤਲਾਹ 'ਤੇ ਕਾਬੂ ਕੀਤਾ ਗਿਆ ਜਿਸ ਕੋਲੋਂ 80 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਹੋਇਆ | ਮੁਲਜ਼ਮ 'ਤੇ ਮੁਕੱਦਮਾ ਨੰਬਰ 155 ਦਰਜ ਕਰਕੇ ਅਦਾਲਤ ਵਿਚ ਪੇਸ਼ ਕੀਤਾ ਗਿਆ ਜਿੱਥੋਂ ਉਸ ਦਾ ਇਕ ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ |

ਟਰੱਕ ਦੀ ਫੇਟ ਵੱਜਣ ਨਾਲ ਔਰਤ ਦੀ ਮੌਤ

ਸ੍ਰੀ ਅਨੰਦਪੁਰ ਸਾਹਿਬ, 11 ਸਤੰਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਇਥੋਂ ਦੇ ਮੁਹੱਲਾ ਅਟਾਰੀ ਵਾਲਾ ਦੀ ਇਕ ਔਰਤ ਦੇ ਟਰੱਕ ਦੀ ਫੇਟ ਵੱਜਣ ਨਾਲ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ | ਥਾਣਾ ਮੁਖੀ ਭਾਰਤ ਭੂਸ਼ਣ ਨੇ ਦੱਸਿਆ ਕਿ ਮੁਹੱਲਾ ਅਟਾਰੀ ਵਾਲਾ ਦਾ ਰਾਕੇਸ਼ ਕੁਮਾਰ ...

ਪੂਰੀ ਖ਼ਬਰ »

ਸਪੀਕਰ ਕੱਲ੍ਹ ਸੁਖਸਾਲ 'ਚ

ਸੁਖਸਾਲ, 11 ਸਤੰਬਰ (ਪ. ਪ.)-ਰਾਣਾ ਕੇ. ਪੀ. ਸਪੀਕਰ ਪੰਜਾਬ ਵਿਧਾਨ ਸਭਾ 13 ਸਤੰਬਰ ਨੂੰ ਖੇਤਰ 'ਚ ਵੱਖ-ਵੱਖ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਣਗੇ | ਇਹ ਜਾਣਕਾਰੀ ਦਿੰਦੇ ਹੋਏ ਸਥਾਨਕ ਕਾਂਗਰਸੀ ਆਗੂੁਆਂ ਨੇ ਦੱਸਿਆ ਕਿ ਇਸ ਮੌਕੇ ਰਾਣਾ ਕੇ. ਪੀ. ਸੰਗਤਪੁਰ ਤੋਂ ਮਹਿਲਵਾਂ ...

ਪੂਰੀ ਖ਼ਬਰ »

ਆਧਾਰ ਕਾਰਡ ਲਿੰਕ ਕਰਨ ਲਈ ਕੈਂਪ 16 ਤੋਂ

ਨੰਗਲ, 11 ਸਤੰਬਰ (ਬਰਾਰੀ)-ਸਮੂਹ ਵੋਟਰਾਂ ਦੇ ਆਧਾਰ ਕਾਰਡਾਂ ਨੂੰ ਵੋਟਾਂ ਨਾਲ ਲਿੰਕ ਕਰਨ ਲਈ ਸਰਕਾਰ ਵਲੋਂ 16 ਅਤੇ 17 ਸਤੰਬਰ ਨੂੰ ਪਿੰਡ ਬਰਾਰੀ ਦੇ ਸਕੂਲ ਵਿਖੇ ਕੈਂਪ ਲਾਇਆ ਜਾ ਰਿਹਾ ਹੈ | ਇਹ ਜਾਣਕਾਰੀ ਦਿੰਦਿਆਂ ਬੀ. ਐਲ. ਓ. ਅਮਰਜੀਤ ਸਿੰਘ ਨੇ ਦੱਸਿਆ ਕਿ ਉਕਤ ਦੋਵੇਂ ਦਿਨ ...

ਪੂਰੀ ਖ਼ਬਰ »

ਖੰਡ ਮਿੱਲ ਮੋਰਿੰਡਾ ਦੇ ਬੋਰਡ ਆਫ਼ ਡਾਇਰੈਕਟਰਜ਼ ਦੀ ਚੋਣ ਲਈ 33 ਨਾਮਜ਼ਦਗੀਆਂ ਦਾਖ਼ਲ-ਪੜਤਾਲ ਅੱਜ

ਮੋਰਿੰਡਾ, 11 ਸਤੰਬਰ (ਪਿ੍ਤਪਾਲ ਸਿੰਘ)-ਮੋਰਿੰਡਾ ਕੋਆਪ੍ਰੇਟਿਵ ਸ਼ੂਗਰ ਮਿਲਜ਼ ਲਿਮਟਿਡ ਮੋਰਿੰਡਾ ਦੇ ਬੋਰਡ ਆਫ਼ ਡਾਇਰੈਕਟਰਜ਼ ਦੀ ਚੋਣ ਸਬੰਧੀ ਅੱਜ ਨਾਮਜ਼ਦਗੀਆਂ ਦਾਖਲ ਕੀਤੀਆਂ ਗਈਆਂ ਜਿਸ ਦੇ ਚੱਲਦਿਆਂ ਕੁੱਲ 33 ਉਮੀਦਵਾਰਾਂ ਨੇ ਆਪਣੀ ਨਾਮਜ਼ਦਗੀਆਂ ਦਾਖਲ ...

ਪੂਰੀ ਖ਼ਬਰ »

ਪੀ. ਸੀ. ਐਸ. ਅਧਿਕਾਰੀਆਂ ਨੇ ਕਾਲੇ ਬਿੱਲੇ ਲਗਾ ਕੇ ਕੀਤੀ ਕਲਮ ਛੋੜ ਹੜਤਾਲ

ਰੂਪਨਗਰ, 11 ਸਤੰਬਰ (ਗੁਰਪ੍ਰੀਤ ਸਿੰਘ ਹੁੰਦਲ)-ਲੁਧਿਆਣਾ ਤੋਂ ਆਜ਼ਾਦ ਵਿਧਾਇਕ ਸਿਮਰਨਜੀਤ ਸਿੰਘ ਬੈਂਸ ਵਲੋਂ ਬੀਤੇ ਦਿਨ ਡਿਪਟੀ ਕਮਿਸ਼ਨਰ ਗੁਰਦਾਸਪੁਰ ਨਾਲ ਬਦਸਲੂਕੀ ਕਰਨ ਦੇ ਮਾਮਲੇ 'ਚ ਬੈਂਸ ਦੀ ਵਿਧਾਨ ਸਭਾ ਦੀ ਮੈਂਬਰਸ਼ਿਪ ਖ਼ਤਮ ਕਰਨ ਅਤੇ ਐਸ. ਡੀ. ਐਮ. ਜ਼ੀਰਾ ਨੂੰ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਮੰਗਾਂ ਸਬੰਧੀ ਕੀਤੀ ਮੁਕੰਮਲ ਹੜਤਾਲ

ਸ੍ਰੀ ਅਨੰਦਪੁਰ ਸਾਹਿਬ, 11 ਸਤੰਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਪੰਜਾਬ ਸਟੂਡੈਂਟਸ ਯੂਨੀਅਨ ਦੇ ਸੱਦੇ 'ਤੇ ਅੱਜ ਸਥਾਨਕ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਵਿਖੇ ਵਿਦਿਆਰਥੀਆਂ ਮੰਗਾਂ ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ ਅਧੀਨ ਵਿਦਿਆਰਥੀਆਂ ਦੀਆਂ ...

ਪੂਰੀ ਖ਼ਬਰ »

ਖੁਰਾਕ ਤੇ ਸਪਲਾਈ ਵਿਭਾਗ ਇੰਸਪੈਕਟਰ ਯੂਨੀਅਨ ਵਲੋਂ ਇਕ ਦਿਨਾ ਹੜਤਾਲ

ਰੂਪਨਗਰ, 11 ਸਤੰਬਰ (ਗੁਰਪ੍ਰੀਤ ਸਿੰਘ ਹੁੰਦਲ)-ਇੰਸਪੈਕਟਰ ਯੂਨੀਅਨ, ਖੁਰਾਕ ਤੇ ਸਪਲਾਈਜ਼ ਵਿਭਾਗ ਪੰਜਾਬ ਦੇ ਸੱਦੇ 'ਤੇ ਇੰਸਪੈਕਟਰ ਯੂਨੀਅਨ ਰੂਪਨਗਰ ਵਲੋਂ ਇਕ ਦਿਨ ਦੀ ਹੜਤਾਲ ਕੀਤੀ ਗਈ | ਆਗੂਆਂ ਨੇ ਕਿਹਾ ਕਿ ਹੜਤਾਲ ਦਾ ਮਕਸਦ ਇੰਸਪੈਕਟਰ ਸਟਾਫ਼ ਨੂੰ ਮੁੱਖ ਦਫ਼ਤਰ ...

ਪੂਰੀ ਖ਼ਬਰ »

ਬਿਨਾਂ ਬੋਲੀ ਦੇ 100 ਏਕੜ ਜ਼ਮੀਨ ਵਿਚ ਚੱਲ ਰਹੀ ਹੈ ਨਾਜਾਇਜ਼ ਮਾਈਨਿੰਗ

ਢੇਰ, 11 ਸਤੰਬਰ (ਸ਼ਿਵ ਕੁਮਾਰ ਕਾਲੀਆ)-ਸਤਲੁਜ ਦਰਿਆ ਵਿਚ ਜਿੱਥੇ ਇਕ ਪਾਸੇ ਪਾਣੀ ਦੀ ਮਾਰ ਨੇ ਲੋਕਾਂ ਦਾ ਜੀਉਣਾ ਔਖਾ ਕੀਤਾ ਹੋਇਆ ਹੈ ਉੱਥੇ ਹੀ ਬੇਲਿਆ ਦੇ ਖੇਤਰ ਵਿਚ ਚੱਲ ਰਹੀ ਨਾਜਾਇਜ਼ ਮਾਈਨਿੰਗ ਅਤੇ ਗੰੁਡਾ ਪਰਚੀ ਕਾਰਨ ਇਲਾਕੇ ਦੇ ਲੋਕਾਂ ਵਿਚ ਭਾਰੀ ਸਹਿਮ ਦਾ ...

ਪੂਰੀ ਖ਼ਬਰ »

ਸਫ਼ਾਈ ਸੇਵਕਾਂ ਨੇ ਕੀਤਾ ਰੋਸ ਪ੍ਰਦਰਸ਼ਨ

ਨੰਗਲ, 11 ਸਤੰਬਰ (ਗੁਰਪ੍ਰੀਤ ਸਿੰਘ ਗਰੇਵਾਲ)-ਨੰਗਲ ਨਗਰ ਕੌਾਸਲ ਦੇ ਸਫ਼ਾਈ ਸੇਵਕਾਂ ਨੇ ਅੱਜ ਰੋਸ ਪ੍ਰਦਰਸ਼ਨ ਕੀਤਾ ਅਤੇ ਨੰਗਲ ਥਾਣੇ 'ਚ ਬਰਾਸਤਾ ਜਨ ਸੰਘ ਦੇ ਕਾਂਗਰਸ 'ਚ ਸ਼ਾਮਿਲ ਹੋਏ ਇਕ ਰਾਜਸੀ ਆਗੂ ਵਿਰੁੱਧ ਗੰਭੀਰ ਦੋਸ਼ਾਂ ਵਾਲੀ ਸ਼ਿਕਾਇਤ ਵੀ ਦਿੱਤੀ | ਇਸ ਆਗੂ 'ਤੇ ...

ਪੂਰੀ ਖ਼ਬਰ »

ਨੁਮਾਇੰਦਿਆਂ ਦੀ ਮਿਲੀਭੁਗਤ ਨਾਲ ਸੋਲਖੀਆਂ ਤੇ ਨੱਕੀਆਂ ਟੋਲ ਪਲਾਜ਼ਿਆਂ 'ਤੇ ਜਨਤਾ ਦੀ ਲੁੱਟ ਹੋ ਰਹੀ ਹੈ-ਐੱਡ. ਚੱਢਾ

ਰੂਪਨਗਰ, 11 ਸਤੰਬਰ (ਸਟਾਫ ਰਿਪੋਰਟਰ)-ਆਰ. ਟੀ. ਆਈ. ਐਕਟੀਵਿਸਟ ਐਡਵੋਕੇਟ ਦਿਨੇਸ਼ ਚੱਢਾ ਨੇ ਆਪਣੇ ਦਫ਼ਤਰ ਵਿਖੇ ਪ੍ਰੈੱਸ ਮਿਲਣੀ ਦੌਰਾਨ ਖ਼ੁਲਾਸਾ ਕੀਤਾ ਕਿ ਰੂਪਨਗਰ ਜ਼ਿਲ੍ਹੇ ਦੇ ਨੱਕੀਆਂ ਤੇ ਸੋਲਖੀਆਂ ਟੋਲ ਪਲਾਜ਼ੇ ਸੜਕਾਂ ਦੀ ਮੁਰੰਮਤ ਨਾ ਕਰਨ ਕਰ ਕੇ ਕਾਨੂੰਨ ...

ਪੂਰੀ ਖ਼ਬਰ »

ਨੰਬਰਦਾਰਾਂ ਨੇ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ-ਪੱਤਰ

ਰੂਪਨਗਰ, 11 ਸਤੰਬਰ (ਹੁੰਦਲ)-ਜ਼ਿਲ੍ਹਾ ਨੰਬਰਦਾਰ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਪਾਲ ਸਿੰਘ ਦੀ ਅਗਵਾਈ ਹੇਠ ਡੀ. ਸੀ. ਦੇ ਨਾਂਅ ਮੰਗ ਪੱਤਰ ਦਿੱਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ...

ਪੂਰੀ ਖ਼ਬਰ »

34 ਸਿੰਘ ਸ਼ਹੀਦਾਂ ਦੀ ਯਾਦ 'ਚ ਸਮਾਗਮ ਕਰਵਾਇਆ

ਕਾਹਨਪੁਰ ਖੂਹੀ, 11 ਸਤੰਬਰ (ਗੁਰਬੀਰ ਸਿੰਘ ਵਾਲੀਆ)-ਸੰਨ 1982 'ਚ ਧਰਮ ਯੁੱਧ ਮੋਰਚੇ ਦੌਰਾਨ ਤਰਨ ਤਾਰਨ ਰੇਲਵੇ ਫਾਟਕ 'ਤੇ ਸ਼ਹੀਦ ਹੋਏ 34 ਸਿੰਘ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ 37ਵਾਂ ਸ਼ਹੀਦੀ ਸਮਾਗਮ ਗੁਰਦੁਆਰਾ ਅਕਾਲ ਬੁੰਗਾ ਸਾਹਿਬ, ਕਲਵਾਂ ਮੋੜ ਵਿਖੇ ਉੱਥੋਂ ਦੇ ਮੁੱਖ ...

ਪੂਰੀ ਖ਼ਬਰ »

ਅਬਿਆਣਾ ਕਲਾਂ ਸਕੂਲ ਦੀਆਂ ਦੋ ਵਿਦਿਆਰਥਣਾਂ ਨੇ ਗਣਿਤ ਉਲੰਪੀਅਡ ਟੈੱਸਟ ਕੀਤਾ ਪਾਸ

ਨੂਰਪੁਰ ਬੇਦੀ, 11 ਸਤੰਬਰ (ਝਾਂਡੀਆਂ, ਚੌਧਰੀ)-ਸਰਕਾਰੀ ਹਾਈ ਸਕੂਲ ਅਬਿਆਣਾ ਕਲਾਂ ਦੀਆਂ ਦੋ ਵਿਦਿਆਰਥਣਾਂ ਨੇ ਗਣਿਤ ਉਲੰਪੀਅਡ ਟੈੱਸਟ ਪਾਸ ਕੀਤਾ ਹੈ | ਮੁੱਖ ਅਧਿਆਪਕ ਪਰਦੀਪ ਕੁਮਾਰ ਨੇ ਦੱਸਿਆ ਕਿ ਸਿੱਖਿਆ ਵਿਭਾਗ ਪੰਜਾਬ ਵਲੋਂ ਲਏ ਗਏ ਗਣਿਤ ਉਲੰਪੀਅਡ ਟੈੱਸਟ 'ਚ ...

ਪੂਰੀ ਖ਼ਬਰ »

ਤਿੰਨ ਦਿਨਾ ਓਪਨ ਕ੍ਰਿਕਟ ਕੱਪ ਟੂਰਨਾਮੈਂਟ ਕੱਲ੍ਹ ਤੋਂ

ਨੰਗਲ, 11 ਸਤੰਬਰ (ਪ੍ਰੋ. ਅਵਤਾਰ ਸਿੰਘ)-ਨੰਗਲ ਤਹਿਸੀਲ ਦੇ ਪਿੰਡ ਦੜੌਲੀ ਅੱਪਰ ਵਿਖੇ ਓਪਨ ਕ੍ਰਿਕਟ ਕੱਪ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਟੂਰਨਾਮੈਂਟ ਦੇ ਮੁੱਖ ਪ੍ਰਬੰਧਕ ਵਿਸ਼ਾਲ ਜਸਵਾਲ ਨੇ ਦੱਸਿਆ ਕਿ ਗ੍ਰਾਮ ਪੰਚਾਇਤ ਅਤੇ ...

ਪੂਰੀ ਖ਼ਬਰ »

ਪੋਸ਼ਣ ਆਹਾਰ ਦਿਵਸ ਮਨਾਇਆ

ਨੂਰਪੁਰ ਬੇਦੀ, 11 ਸਤੰਬਰ (ਪ. ਪ. ਰਾਹੀਂ)-ਸਬ ਸੈਂਟਰ ਝਾਂਡੀਆਂ ਵਲੋਂ ਪਿੰਡ ਬਾਹਮਣ ਮਾਜਰਾ ਤੇ ਜਟਵਾਹੜ ਵਿਖੇ ਪੋਸ਼ਣ ਆਹਾਰ ਦਿਵਸ ਮਨਾਇਆ ਗਿਆ ਜਿਸ ਵਿਚ ਸ਼ਾਮਿਲ ਗਰਭਵਤੀ ਔਰਤਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਸਿਹਤ ਵਿਭਾਗ ਦੇ ਕਰਮਚਾਰੀਆਂ ਨੇ ਪੌਸ਼ਟਿਕ ...

ਪੂਰੀ ਖ਼ਬਰ »

ਪ੍ਰਵਾਸੀ ਪੰਜਾਬੀ ਫਰੈਂਡਜ਼ ਕਲੱਬ ਨੇ ਸਮਾਗਮ ਕਰਵਾਇਆ

ਢੇਰ, 11 ਸਤੰਬਰ (ਕਾਲੀਆ)-ਸੇਵਾ ਨੂੰ ਸਮਰਪਿਤ ਸਰਪ੍ਰਸਤ ਹਰਭਜਨ ਸਿੰਘ ਬਡਵਾਲ ਦੀ ਅਗਵਾਈ ਹੇਠ ਬਣਾਏ ਗਏ ਪ੍ਰਵਾਸੀ ਪੰਜਾਬੀ ਫਰੈਂਡਜ਼ ਕਲੱਬ ਨੰਗਲ ਵਲੋਂ ਭਨੁਪਲੀ ਵਿਖੇ ਸਮਾਗਮ ਕਰਵਾਇਆ ਗਿਆ ਜਿਸ ਵਿਚ ਵਿੱਦਿਆ ਦੇ ਨਾਲ-ਨਾਲ ਸਮਾਜ ਸੇਵਾ ਦੇ ਖੇਤਰ ਵਿਚ ਯੋਗਦਾਨ ਪਾਉਣ ...

ਪੂਰੀ ਖ਼ਬਰ »

ਰਘਬੀਰ ਸਿੰਘ ਰੁੜਕੀ ਬਸਪਾ ਦੇ ਹਲਕਾ ਪ੍ਰਧਾਨ ਚੁਣੇ

ਮੋਰਿੰਡਾ, 11 ਸਤੰਬਰ (ਪਿ੍ਤਪਾਲ ਸਿੰਘ)-ਸਥਾਨਕ ਹਿੰਦੂ ਧਰਮਸ਼ਾਲਾ ਵਿਖੇ ਬਹੁਜਨ ਸਮਾਜ ਪਾਰਟੀ ਹਲਕਾ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਗੁਰਦਰਸ਼ਨ ਸਿੰਘ ਢੋਲਣ ਮਾਜਰਾ ਕਾਰਜਕਾਰੀ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਬਸਪਾ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ...

ਪੂਰੀ ਖ਼ਬਰ »

ਜ਼ਿੰਦਗੀ ਜ਼ਿੰਦਾਬਾਦ ਦਾ ਸੁਨੇਹਾ ਦਿੰਦਾ ਸਾਈਕਲ ਕਾਫ਼ਲਾ ਬਹਿਰਾਮਪੁਰ ਬੇਟ ਪਹੁੰਚਿਆ

ਬੇਲਾ, 11 ਸਤੰਬਰ (ਮਨਜੀਤ ਸਿੰਘ ਸੈਣੀ)-ਇੰਡਸ ਐਡਵੈਂਚਰ ਕਲੱਬ ਰੂਪਨਗਰ ਦਾ ਇਕ ਸਾਈਕਲ ਕਾਫ਼ਲਾ ਕਵੀ ਤੇ ਚਿੱਤਰਕਾਰ ਇੰਦਰਜੀਤ ਸਿੰਘ ਬਾਲਾ ਦੀ ਅਗਵਾਈ ਹੇਠ 'ਜ਼ਿੰਦਗੀ ਜ਼ਿੰਦਾਬਾਦ' ਦਾ ਸੁਨੇਹਾ ਲੈ ਕੇ ਬਹਿਰਾਮਪੁਰ ਬੇਟ ਪਹੁੰਚਿਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਪੰਜਾਬ ਰਾਜ ਪੈਨਸ਼ਨਰਜ਼ ਮਹਾਸੰਘ ਸੀਨੀਅਰ ਸਿਟੀਜ਼ਨ ਦੀ ਮੀਟਿੰਗ

ਮੋਰਿੰਡਾ, 11 ਸਤੰਬਰ (ਪਿ੍ਤਪਾਲ ਸਿੰਘ)-ਪੰਜਾਬ ਰਾਜ ਪੈਂਸ਼ਨਰਜ ਮਹਾਂ ਸੰਘ ਸੀਨੀਅਰ ਸਿਟੀਜ਼ਨ ਇਕਾਈ ਮੋਰਿੰਡਾ ਦੀ ਮਹੀਨਾਵਾਰ ਮੀਟਿੰਗ ਇੱਥੇ ਸੰਘ ਦੇ ਪ੍ਰਧਾਨ ਮਾਸਟਰ ਰਮੇਸ਼ਵਰ ਦਾਸ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸੰਘ ਦੇ ਆਗੂਆਂ ਨੇ ਮੰਗ ਕੀਤੀ ਕ ਲੁਧਿਆਣਾ ...

ਪੂਰੀ ਖ਼ਬਰ »

ਸ੍ਰੀ ਅਨੰਦਪੁਰ ਸਾਹਿਬ ਦੇ ਜੰਮਪਲ ਹਿਮਾਂਸ਼ੂ ਧੂੜੀਆ ਨੇ ਕੇ. ਬੀ. ਸੀ. ਵਿਚ ਕੀਤੀ ਸ਼ਮੂਲੀਅਤ

ਸ੍ਰੀ ਅਨੰਦਪੁਰ ਸਾਹਿਬ, 11 ਸਤੰਬਰ (ਨਿੱਕੂਵਾਲ, ਕਰਨੈਲ ਸਿੰਘ)-ਇਥੋਂ ਦੇ ਮੁਹੱਲਾ ਚੋਈ ਬਾਜ਼ਾਰ ਦੇ ਜੰਮਪਲ ਹਿਮਾਂਸ਼ੂ ਧੂੜੀਆ ਨੇ ਬਹੁਚਰਚਿਤ ਕੋਨ ਬਣੇਗਾ ਕਰੋੜਪਤੀ ਵਿਚ ਸ਼ਮੂਲੀਅਤ ਕਰ ਕੇ 50 ਲੱਖ ਰੁਪਏ ਜਿੱਤੇ ਹਨ | ਜਾਣਕਾਰੀ ਅਨੁਸਾਰ ਹਿਮਾਂਸ਼ੂ ਧੂੜੀਆ ਦਾ ਜਨਮ 30 ...

ਪੂਰੀ ਖ਼ਬਰ »

ਵਿਦਿਆਰਥੀਆਂ ਵਲੋਂ ਜ਼ਿਲ੍ਹਾ ਰੁਜ਼ਗਾਰ ਜਨਰੇਸ਼ਨ ਅਤੇ ਸਿਖਲਾਈ ਕੇਂਦਰ ਦਾ ਦੌਰਾ

ਰੂਪਨਗਰ, 11 ਸਤੰਬਰ (ਸਟਾਫ ਰਿਪੋਰਟਰ)-ਪੰਜਾਬ ਸਰਕਾਰ ਵਲੋਂ ਨੌਜਵਾਨਾਂ ਦੇ ਸੁਨਹਿਰੇ ਭਵਿੱਖ ਲਈ ਸਿਰਤੋੜ ਯਤਨ ਕੀਤੇ ਜਾ ਰਹੇ ਹਨ | ਜ਼ਿਲ੍ਹਾ ਰੁਜ਼ਗਾਰ ਜਨਰੇਸ਼ਨ ਅਤੇ ਟਰੇਨਿੰਗ ਬਿਊਰੋ, ਰੂਪਨਗਰ ਵਿਖੇ ਸਰਕਾਰੀ ਹਾਈ ਸਕੂਲ ਕੋਟਲਾ ਨਿਹੰਗ ਦੇ ਦਸਵੀਂ ਜਮਾਤ ਦੇ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਬੈਡਮਿੰਟਨ ਵਿਚ ਪੁਜ਼ੀਸ਼ਨਾਂ ਲਈਆਂ

ਸ੍ਰੀ ਅਨੰਦਪੁਰ ਸਾਹਿਬ, 11 ਸਤੰਬਰ (ਨਿੱਕੂਵਾਲ, ਕਰਨੈਲ ਸਿੰਘ)-ਸਥਾਨਕ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਦੇ ਵਿਦਿਆਰਥੀ ਵਲੋਂ ਖੇਡਾਂ ਦੇ ਖੇਤਰ ਵਿਚ ਪੁਜ਼ੀਸ਼ਨਾਂ ਹਾਸਲ ਕੀਤੀਆਂ ਗਈਆਂ | ਸਕੂਲ ਦੇ ਵਿਦਿਆਰਥੀਆਂ ਨੇ ਬੈਡਮਿੰਟਨ ਖੇਡ ਦੇ 17 ਸਾਲਾ ਵਰਗ ਵਿਚ ...

ਪੂਰੀ ਖ਼ਬਰ »

ਯੂਨੀਵਰਸਿਟੀ ਵਿਦਿਆਰਥੀ ਚੋਣਾਂ 'ਚ ਜਿੱਤ ਦੀ ਖ਼ੁਸ਼ੀ 'ਚ ਸੋਈ ਅਤੇ ਯੂਥ ਅਕਾਲੀ ਦਲ ਵਰਕਰਾਂ ਨੇ ਲੱਡੂ ਵੰਡੇ

ਰੂਪਨਗਰ, 11 ਸਤੰਬਰ (ਸ. ਰਿਪੋ.)-ਸ਼੍ਰੋਮਣੀ ਅਕਾਲੀ ਦਲ ਅਤੇ ਸੋਈ ਵਲੋਂ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਕੌਾਸਲ ਚੋਣਾਂ 'ਚ ਸ਼ਾਨਦਾਰ ਜਿੱਤ ਲਈ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ, ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਯੂਥ ਅਕਾਲੀ ਦਲ ਦੇ ਇੰਚਾਰਜ ...

ਪੂਰੀ ਖ਼ਬਰ »

ਯੂਥ ਲੀਡਰਸ਼ਿਪ ਸਿਖਲਾਈ ਕੈਂਪ ਲਈ ਵਿਦਿਆਰਥਣਾਂ ਦਾ ਗਰੁੱਪ ਰਵਾਨਾ

ਰੂਪਨਗਰ, 11 ਸਤੰਬਰ (ਸਤਨਾਮ ਸਿੰਘ ਸੱਤੀ)-ਯੁਵਕ ਸੇਵਾਵਾਂ ਵਿਭਾਗ ਪੰਜਾਬ ਦੇ ਪ੍ਰੋਗਰਾਮ ਅਨੁਸਾਰ ਵਿਦਿਆਰਥਣਾਂ ਦੀ ਇਕ ਟੋਲੀ ਯੂਥ ਲੀਡਰਸ਼ਿਪ ਟਰੇਨਿੰਗ ਕੈਂਪ 'ਚ ਭਾਗ ਲੈਣ ਲਈ ਨਗਰ (ਕੁੱਲੂ) ਲਈ ਰਵਾਨਾ ਹੋਈ | ਵਿਦਿਆਰਥਣਾਂ ਦੇ 12 ਮੈਂਬਰੀ ਦਲ ਵਿਚ ਟਿੱਬਾ ਟੱਪਰੀਆਂ ਅਤੇ ...

ਪੂਰੀ ਖ਼ਬਰ »

2 ਰੋਜ਼ਾ ਪੇਂਟਿੰਗ ਵਰਕਸ਼ਾਪ ਲਗਾਈ

ਸ੍ਰੀ ਅਨੰਦਪੁਰ ਸਾਹਿਬ, 11 ਸਤੰਬਰ (ਪ.ਪ. ਰਾਹੀਂ)-ਸਥਾਨਕ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਦੇ ਫਾਈਨ ਆਰਟਸ ਵਿਭਾਗ ਵਲੋਂ ਦੋ ਰੋਜ਼ਾ ਪੇਂਟਿੰਗ ਵਰਕਸ਼ਾਪ ਲਗਾਈ ਗਈ ਜਿਸ ਵਿਚ ਚੰਡੀਗੜ੍ਹ ਤੋਂ ਜਸਪ੍ਰੀਤ ਸਿੰਘ ਵਿਦਿਆਰਥੀਆਂ ਦੇ ਰੂ-ਬਰੂ ਹੋਏ | ਕਾਲਜ ਦੇ ...

ਪੂਰੀ ਖ਼ਬਰ »

ਜੀਨੀਅਸ ਇੰਟਰਨੈਸ਼ਨਲ ਪਬਲਿਕ ਸਕੂਲ 'ਚ ਤਰੀਉਲਾਸ ਸਮਾਗਮ ਕਰਵਾਇਆ

ਰੂਪਨਗਰ, 11 ਸਤੰਬਰ (ਸਤਨਾਮ ਸਿੰਘ ਸੱਤੀ)-ਜੀਨੀਅਸ ਇੰਟਰਨੈਸ਼ਨਲ ਪਬਲਿਕ ਸਕੂਲ ਵਿਚ ਅੱਜ ਤਰੀਉਲਾਸ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿਚ 10ਵੀਂ ਅਤੇ 12ਵੀਂ ਜਮਾਤ ਦੇ ਇਮਤਿਹਾਨਾਂ 'ਚ ਅੱਵਲ ਆਏ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ | ਮੁੱਖ ਮਹਿਮਾਨ ਵਜੋਂ ਸਾਬਕਾ ਸਿੱਖਿਆ ...

ਪੂਰੀ ਖ਼ਬਰ »

ਜੀਨੀਅਸ ਇੰਟਰਨੈਸ਼ਨਲ ਪਬਲਿਕ ਸਕੂਲ 'ਚ ਤਰੀਉਲਾਸ ਸਮਾਗਮ ਕਰਵਾਇਆ

ਰੂਪਨਗਰ, 11 ਸਤੰਬਰ (ਸਤਨਾਮ ਸਿੰਘ ਸੱਤੀ)-ਜੀਨੀਅਸ ਇੰਟਰਨੈਸ਼ਨਲ ਪਬਲਿਕ ਸਕੂਲ ਵਿਚ ਅੱਜ ਤਰੀਉਲਾਸ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿਚ 10ਵੀਂ ਅਤੇ 12ਵੀਂ ਜਮਾਤ ਦੇ ਇਮਤਿਹਾਨਾਂ 'ਚ ਅੱਵਲ ਆਏ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ | ਮੁੱਖ ਮਹਿਮਾਨ ਵਜੋਂ ਸਾਬਕਾ ਸਿੱਖਿਆ ...

ਪੂਰੀ ਖ਼ਬਰ »

ਸਾਲਾਨਾ ਸ਼ਹੀਦੀ ਸਮਾਗਮ ਕਰਵਾਇਆ

ਕਾਹਨਪੁਰ ਖੂਹੀ, 11 ਸਤੰਬਰ (ਵਾਲੀਆ)-ਧਰਮ ਯੁੱਧ ਮੋਰਚੇ ਦੌਰਾਨ ਤਰਨ ਤਾਰਨ ਵਿਖੇ ਸ਼ਹੀਦ ਹੋਏ ਪਿੰਡ ਕਲਵਾਂ ਨਿਵਾਸੀ ਭਾਈ ਨਸੀਬ ਸਿੰਘ ਦਾ ਸਾਲਾਨਾ 37ਵਾਂ ਸ਼ਹੀਦੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਗੁਰਦੁਆਰਾ ਸਾਹਿਬ ਕਲਵਾਂ ਵਿਖੇ ਸ੍ਰੀ ਅਖੰਡ ਪਾਠ ਦਾ ਭੋਗ ਪਾਇਆ ਗਿਆ ...

ਪੂਰੀ ਖ਼ਬਰ »

ਭੱਕੂ ਮਾਜਰੇ ਦੀ ਸੰਗਤ ਵਲੋਂ ਬੇਲਾ ਕਾਲਜ ਦੇ ਪਿੰ੍ਰਸੀਪਲ ਦਾ ਸਨਮਾਨ

ਬੇਲਾ, 11 ਸਤੰਬਰ (ਮਨਜੀਤ ਸਿੰਘ ਸੈਣੀ)-ਰੂਪਨਗਰ ਜ਼ਿਲੇ੍ਹ ਦੀ ਨਹੀਂ ਬਲਕਿ ਪੰਜਾਬ ਦੀ ਸਿਰਮੌਰ ਅਤੇ ਨਿਰੋਲ ਪੇਂਡੂ ਵਿੱਦਿਅਕ ਸੰਸਥਾ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਦੀਆਾ ਸ਼ਲਾਘਾਯੋਗ ਪ੍ਰਾਪਤੀਆਂ ਸਦਕਾ ਪਿ੍ੰਸੀਪਲ ਡਾ. ...

ਪੂਰੀ ਖ਼ਬਰ »

ਗੁੰਡਾ ਪਰਚੀ ਨੇ ਕੀਰਤਪੁਰ ਸਾਹਿਬ-ਬੁੰਗਾ ਸਾਹਿਬ ਇਲਾਕੇ ਅੰਦਰ ਵੀ ਪੈਰ

ਬੁੰਗਾ ਸਾਹਿਬ, 11 ਸਤੰਬਰ (ਸੁਖਚੈਨ ਸਿੰਘ ਰਾਣਾ)-ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਸੂਬੇ ਵਿਚੋਂ ਗੁੰਡਾ ਪਰਚੀ ਨੰੂ ਰੋਕਣ ਦੇ ਵੱਡੇ-ਵੱਡੇ ਦਾਅਵੇ ਕਰਦੀ ਨਹੀਂ ਥੱਕਦੀ ਪਰ ਇਨ੍ਹਾਂ ਦਾਅਵਿਆਂ ਦੀ ਸਚਾਈ ਬਿਲਕੁਲ ਉਲਟ ਹੈ | ਜ਼ਿਲੇ੍ਹ ਅੰਦਰ ਇਸ ਗੁੰਡਾ ਪਰਚੀ ਨੂੰ ...

ਪੂਰੀ ਖ਼ਬਰ »

3582 ਮਾਸਟਰ ਕਾਡਰ ਯੂਨੀਅਨ ਦੀ ਮੀਟਿੰਗ

ਨਵਾਂਸ਼ਹਿਰ, 11 ਸਤੰਬਰ (ਹਰਵਿੰਦਰ ਸਿੰਘ)- 3582 ਮਾਸਟਰ ਕਾਡਰ ਯੂਨੀਅਨ ਪੰਜਾਬ ਦੀ ਮੀਟਿੰਗ ਇੱਥੇ ਸੂਬਾ ਪ੍ਰਧਾਨ ਦਲਜੀਤ ਸਫੀਪੁਰ ਅਤੇ ਰਾਜਪਾਲ ਖਨੌਰੀ ਦੀ ਅਗਵਾਈ ਹੇਠ ਹੋਈ | ਜਿਸ ਵਿਚ ਉਨ੍ਹਾਂ ਸਿੱਖਿਆ ਮੰਤਰੀ ਦੇ ਉਸ ਬਿਆਨ ਦੀ ਨਿਖੇਧੀ ਕੀਤੀ ਜਿਸ ਵਿਚ ਉਨ੍ਹਾਂ ਕਿਹਾ ਸੀ ...

ਪੂਰੀ ਖ਼ਬਰ »

ਸ੍ਰੀ ਗਣੇਸ਼ ਉਤਸਵ ਹੋਇਆ ਸੰਪੰਨ

ਨੰਗਲ, 11 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਸਥਾਨਕ ਊਸ਼ਾ ਮਾਤਾ ਮੰਦਰ ਮੁਹੱਲਾ ਰਾਜਨਗਰ ਵਿਖੇ ਸਵਾਮੀ ਸਾਧਵਾ ਨੰਦ ਅਗਵਾਈ ਹੇਠ ਪਿਛਲੇ 10 ਦਿਨਾਂ ਤੋਂ ਚੱਲ ਰਿਹਾ 'ਸ੍ਰੀ ਗਣੇਸ਼ ਉਤਸਵ' ਅੱਜ ਭਗਵਾਨ ਸ੍ਰੀ ਗਣੇਸ਼ ਦੀ ਮੂਰਤੀ ਖ਼ੁਆਜਾ ਪੀਰ ਮੰਦਰ ਵਿਖੇ ਜਲ ਪ੍ਰਵਾਹ ਕਰਨ ...

ਪੂਰੀ ਖ਼ਬਰ »

ਵੋਟਰ ਤਸਦੀਕ ਪ੍ਰੋਗਰਾਮ ਸਬੰਧੀ ਐਸ. ਡੀ. ਐਮ. ਵਲੋਂ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 11 ਸਤੰਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਭਾਰਤ ਚੋਣ ਕਮਿਸ਼ਨ ਵਲੋਂ 1 ਸਤੰਬਰ ਤੋਂ ਸ਼ੁਰੂ ਕੀਤੇ ਵੋਟਰ ਵੈਰੀਫਿਕੇਸ਼ਨ ਤਹਿਤ ਹਰੇਕ ਵੋਟਰ ਵਲੋਂ ਖ਼ੁਦ ਦੇ ਦਰਜ ਵੇਰਵਿਆਂ ਦੀ ਚੈਕਿੰਗ ਕਰ ਕੇ ਪੁਸ਼ਟੀ ਕੀਤੀ ਜਾਣੀ ਹੈ, ਇਸ ਸਬੰਧੀ ਹਰੇਕ ਵੋਟਰ ...

ਪੂਰੀ ਖ਼ਬਰ »

ਸੇਵਾ-ਮੁਕਤ ਬੀ. ਪੀ. ਈ. ਓ. ਹਰਚਰਨ ਸਿੰਘ ਨਾਰੰਗ ਨਮਿਤ ਸ਼ਰਧਾਂਜਲੀ ਸਮਾਗਮ

ਸ੍ਰੀ ਚਮਕੌਰ ਸਾਹਿਬ, 11 ਸਤੰਬਰ (ਅਜੀਤ ਬਿਊਰੋ)-ਸ੍ਰੀ ਚਮਕੌਰ ਸਾਹਿਬ ਤੋਂ 'ਅਜੀਤ' ਦੇ ਪ੍ਰਤੀਨਿਧ ਜਗਮੋਹਣ ਸਿੰਘ ਨਾਰੰਗ ਦੇ ਤਾਇਆ ਜੀ ਅਤੇ ਕਾਂਗਰਸੀ ਆਗੂ ਜਗਜੀਤ ਸਿੰਘ ਨਾਰੰਗ ਦੇ ਪਿਤਾ ਸੇਵਾ ਮੁਕਤ ਬੀ. ਪੀ. ਈ. ਓ. ਹਰਚਰਨ ਸਿੰਘ ਨਾਰੰਗ ਦੀ ਆਤਮਿਕ ਸ਼ਾਂਤੀ ਲਈ ਸ੍ਰੀ ...

ਪੂਰੀ ਖ਼ਬਰ »

ਡੀ. ਸੀ. ਰਾਹੀਂ ਮੁੱਖ ਮੰਤਰੀ ਨੂੰ ਭੇਜਿਆ ਮੰਗ-ਪੱਤਰ

ਰੂਪਨਗਰ, 11 ਸਤੰਬਰ (ਗੁਰਪ੍ਰੀਤ ਸਿੰਘ ਹੁੰਦਲ)-ਰੂਪਨਗਰ ਦੇ ਨੇੜੇ ਪੈਂਦੇ ਪਿੰਡ ਖੈਰਾਬਾਦ ਕੋਲੋਂ 18 ਅਗਸਤ ਨੂੰ ਬੁਧਕੀ ਨਦੀ ਦਾ ਪਾਣੀ ਆਪਣੇ ਬੰਨ੍ਹ ਨੂੰ ਤੋੜ ਕੇ ਵੱਡਾ-ਛੋਟਾ ਫੂਲ, ਰੇੜੂਆਣਾ, ਗੁਰਦਾਸਪੁਰਾ ਆਦਿ ਪਿੰਡਾਂ ਵਿਚ ਤਬਾਹੀ ਮਚਾਉਂਦਾ ਹੋਇਆ ਸਤਲੁਜ ਦਰਿਆ ...

ਪੂਰੀ ਖ਼ਬਰ »

ਬਲਰਾਜ ਸਿੰਘ ਸਸਕੌਰ ਨਾਲ ਕੀਤਾ ਦੁੱਖ ਸਾਂਝਾ

ਨੂਰਪੁਰ ਬੇਦੀ, 11 ਸਤੰਬਰ (ਢੀਂਡਸਾ)-ਪਿੰਡ ਸਸਕੌਰ ਦੀ ਸਰਪੰਚ ਮਨਜੀਤ ਕੌਰ ਦੇ ਭਰਾ ਅਤੇ ਬਲਰਾਜ ਸਿੰਘ ਕਾਨੂੰਗੋ ਸਸਕੌਰ ਦੇ ਸਾਲਾ ਬਲਵੀਰ ਸਿੰਘ ਦੀ ਮੌਤ 'ਤੇ ਵੱਖ-ਵੱਖ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ | ਸਵ. ਬਲਵੀਰ ਸਿੰਘ ਬੀ. ਬੀ. ਐੱਮ. ਬੀ. ਗੰਗੂਵਾਲ ਤੋਂ ਸੇਵਾ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਆਵਾਜਾਈ ਦੇ ਨਿਯਮਾਂ ਦੀ ਜਾਣਕਾਰੀ ਦਿੱਤੀ

ਸ੍ਰੀ ਅਨੰਦਪੁਰ ਸਾਹਿਬ, 11 ਸਤੰਬਰ (ਨਿੱਕੂਵਾਲ, ਕਰਨੈਲ ਸਿੰਘ)-ਜ਼ਿਲ੍ਹਾ ਪੁਲਿਸ ਮੁਖੀ ਸਵਪਨ ਸ਼ਰਮਾ ਦੇ ਦਿਸ਼ਾ-ਨਿਰਦੇਸ਼ ਤਹਿਤ ਏ. ਐਸ. ਆਈ. ਸੁਖਦੇਵ ਸਿੰਘ ਵਲੋਂ ਐਸ. ਜੀ. ਐਸ. ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਕੈਡਿਟਾਂ ਅਤੇ ਵਿਦਿਆਰਥੀਆਂ ਨੂੰ ਆਵਾਜਾਈ ਦੇ ...

ਪੂਰੀ ਖ਼ਬਰ »

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੀ ਮੀਟਿੰਗ ਹੋਈ

ਸ੍ਰੀ ਅਨੰਦਪੁਰ ਸਾਹਿਬ, 11 ਸਤੰਬਰ (ਪ.ਪ. ਰਾਹੀਂ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੀ ਇਕ ਮੀਟਿੰਗ ਇੱਥੇ ਮੋਰਚੇ ਦੇ ਕਨਵੀਨਰ ਬਲਿਹਾਰ ਸਿੰਘ ਦੀ ਅਗਵਾਈ ਹੇਠ ਪੰਜ ਪਿਆਰਾ ਪਾਰਕ ਵਿਚ ਹੋਈ | ਮੀਟਿੰਗ ਵਿਚ ਵਿਸ਼ੇਸ਼ ਤੌਰ 'ਤੇ ਟੀ. ਐਸ. ਯੂ. ਤੋਂ ਗੁਰਦਿਆਲ ਸਿੰਘ ਭੰਗਲ ਅਤੇ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖੇਡਾਂ ਕਰਵਾਈਆਂ

ਘਨੌਲੀ, 11 ਸਤੰਬਰ (ਜਸਵੀਰ ਸਿੰਘ ਸੈਣੀ)-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਛਿੰਝ ਕਮੇਟੀ ਘਨੌਲੀ ਵਲੋਂ ਗ੍ਰਾਮ ਪੰਚਾਇਤ ਅਤੇ ਸਪੋਰਟਸ ਕਲੱਬ ਘਨੌਲੀ ਦੇ ਸਹਿਯੋਗ ਨਾਲ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਖੇ ...

ਪੂਰੀ ਖ਼ਬਰ »

'ਰਾਸ਼ਟਰੀ ਪੋਸ਼ਣ ਮਹੀਨੇ' ਸਬੰਧੀ ਸਰਕਾਰੀ ਕਾਲਜ 'ਚ ਸੈਮੀਨਾਰ ਕਰਵਾਇਆ

ਰੂਪਨਗਰ, 11 ਸਤੰਬਰ (ਸਤਨਾਮ ਸਿੰਘ ਸੱਤੀ)-ਭਾਰਤ ਭਰ ਵਿਚ 1 ਸਤੰਬਰ ਤੋਂ 30 ਸਤੰਬਰ ਤੱਕ ਮਨਾਏ ਜਾ ਰਹੇ 'ਰਾਸ਼ਟਰੀ ਪੋਸ਼ਣ ਮਾਹ' ਦੇ ਸਬੰਧ ਵਿਚ ਸਰਕਾਰੀ ਕਾਲਜ ਰੂਪਨਗਰ ਵਿਖੇ ਪਿ੍ੰਸੀਪਲ ਡਾ. ਸੰਤ ਸੁਰਿੰਦਰ ਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਹੋਮ ਸਾਇੰਸ ਵਿਭਾਗ, ਕੌਮੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX