ਤਾਜਾ ਖ਼ਬਰਾਂ


ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਦਾ ਸੰਘਰਸ਼ : ਤਿੰਨ ਅਧਿਆਪਕਾਂ ਦਾ ਮਰਨ ਵਰਤ ਜਾਰੀ
. . .  5 minutes ago
ਸੰਗਰੂਰ, 19 ਸਤੰਬਰ (ਧੀਰਜ ਪਸ਼ੋਰੀਆ)- ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ 16 ਦਿਨਾਂ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ 'ਚ ਸੰਘਰਸ਼ ਕਰ ਰਹੇ ਅਧਿਆਪਕਾਂ 'ਚੋਂ ਤਿੰਨ ਬੇਰੁਜ਼ਗਾਰ ਟੈੱਟ ਪਾਸ ਈ. ਟੀ. ਟੀ. ਅਧਿਆਪਕਾਂ ਦਾ...
ਕਰਜ਼ੇ ਦੇ ਬੋਝ ਹੇਠਾਂ ਦੱਬੇ ਕਿਸਾਨ ਨੇ ਜ਼ਹਿਰ ਪੀ ਕੇ ਕੀਤੀ ਖ਼ੁਦਕੁਸ਼ੀ
. . .  28 minutes ago
ਸ਼ੁਤਰਾਣਾ, 19 ਸਤੰਬਰ (ਬਲਦੇਵ ਸਿੰਘ ਮਹਿਰੋਕ)- ਪਟਿਆਲਾ ਜ਼ਿਲ੍ਹੇ ਦੇ ਹਲਕਾ ਸ਼ੁਤਰਾਣਾ ਵਿਖੇ ਪਿੰਡ ਸ਼ਾਦੀਪੁਰ ਮੋਮੀਆਂ ਦੀ ਗ੍ਰਾਮ ਪੰਚਾਇਤ ਡੇਰਾ ਭੂੰਡਥੇਹ ਦੇ ਇੱਕ ਕਿਸਾਨ ਵਲੋਂ ਖ਼ੁਦਕੁਸ਼ੀ...
ਸੁਲਤਾਨਪੁਰ ਲੋਧੀ ਵਿਖੇ ਸ਼੍ਰੋਮਣੀ ਕਮੇਟੀ ਦੀ ਬੈਠਕ ਸ਼ੁਰੂ
. . .  about 1 hour ago
ਸੁਲਤਾਨਪੁਰ ਲੋਧੀ, 19 ਸਤੰਬਰ (ਥਿੰਦ, ਕੋਮਲ, ਹੈਪੀ, ਲਾਡੀ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਵਿਸ਼ੇਸ਼ ਬੈਠਕ ਅੱਜ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ...
ਮਮਤਾ ਬੈਨਰਜੀ ਨੇ ਕੀਤੀ ਅਮਿਤ ਸ਼ਾਹ ਨਾਲ ਮੁਲਾਕਾਤ
. . .  about 1 hour ago
ਨਵੀਂ ਦਿੱਲੀ, 19 ਸਤੰਬਰ- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਤੇ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਇਸ...
ਸ਼੍ਰੋਮਣੀ ਕਮੇਟੀ ਵਲੋਂ ਜਗਨਨਾਥ ਪੁਰੀ ਵਿਖੇ ਪਹਿਲੇ ਪਾਤਸ਼ਾਹ ਨਾਲ ਸੰਬੰਧਿਤ ਅਸਥਾਨ ਬਿਲਕੁਲ ਸੁਰੱਖਿਅਤ ਹੋਣ ਦਾ ਦਾਅਵਾ
. . .  about 1 hour ago
ਅੰਮ੍ਰਿਤਸਰ, 19 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਹੈ ਕਿ ਓਡੀਸ਼ਾ ਦੇ ਜਗਨਨਾਥ ਪੁਰੀ ਵਿਖੇ ਸਥਿਤ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸੰਬੰਧਿਤ...
ਡੇਰਾ ਬਾਬਾ ਨਾਨਕ ਵਿਖੇ ਕੈਪਟਨ ਕਰ ਰਹੇ ਹਨ ਲੈਂਡ ਪੋਰਟ ਅਥਾਰਿਟੀ ਅਤੇ ਐੱਨ. ਐੱਚ. ਏ. ਦੇ ਅਧਿਕਾਰੀਆਂ ਨਾਲ ਬੈਠਕ
. . .  about 1 hour ago
ਡੇਰਾ ਬਾਬਾ ਨਾਨਕ, 19 ਸਤੰਬਰ (ਕਾਹਲੋਂ, ਪੁਰੇਵਾਲ, ਸ਼ਰਮਾ, ਮਾਂਗਟ, ਬਾਠ)- ਅੱਜ ਡੇਰਾ ਬਾਬਾ ਨਾਨਕ ਵਿਖੇ ਪਹੁੰਚੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਇੱਥੋਂ ਦੀ ਦਾਣਾ ਮੰਡੀ ਵਿਖੇ ਆਯੋਜਿਤ...
ਅੱਜ ਅਮਿਤ ਸ਼ਾਹ ਨਾਲ ਮੁਲਾਕਾਤ ਕਰੇਗੀ ਮਮਤਾ ਬੈਨਰਜੀ
. . .  about 1 hour ago
ਨਵੀਂ ਦਿੱਲੀ, 19 ਸਤੰਬਰ- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਅੱਜ ਕੇਂਦਰੀ ਗ੍ਰਹਿ ਮੰਤਰੀ ਅਤੇ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨਾਲ ਮੁਲਾਕਾਤ ਕਰੇਗੀ। ਇਹ ਅਟਕਲਾਂ ਲਗਾਈਆਂ ਜਾ...
20 ਡਾਲਰ ਫ਼ੀਸ ਪ੍ਰਕਿਰਿਆ ਖੁੱਲ੍ਹੇ ਦਰਸ਼ਨ-ਦੀਦਾਰੇ ਦੀ ਪਰੰਪਰਾ ਦੇ ਉਲਟ- ਕੈਪਟਨ
. . .  about 1 hour ago
ਡੇਰਾ ਬਾਬਾ ਨਾਨਕ, 19 ਮਈ (ਕਾਹਲੋਂ, ਪੁਰੇਵਾਲ, ਸ਼ਰਮਾ, ਮਾਂਗਟ, ਬਾਠ)- ਅੱਜ ਡੇਰਾ ਬਾਬਾ ਨਾਨਕ ਵਿਖੇ ਪਹੁੰਚੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਭਾਰਤ-ਪਾਕਿ ਕੌਮਾਂਤਰੀ ਸਰਹੱਦ ਵਿਖੇ ਜ਼ੀਰੋ ਲਾਈਨ 'ਤੇ ਜਾ ਕੇ ਸਰਹੱਦ...
ਬੇਅਦਬੀ ਮਾਮਲਾ : ਅਦਾਲਤ ਨੇ ਸੀ. ਬੀ. ਆਈ. ਨੂੰ 30 ਸਤੰਬਰ ਤੱਕ ਜਵਾਬ ਦਾਖ਼ਲ ਕਰਨ ਲਈ ਕਿਹਾ
. . .  about 2 hours ago
ਐੱਸ. ਏ. ਐੱਸ. ਨਗਰ, 19 ਸਤੰਬਰ (ਜਸਬੀਰ ਸਿੰਘ ਜੱਸੀ)- ਬੇਅਦਬੀ ਮਾਮਲੇ 'ਚ ਸੀ. ਬੀ. ਆਈ. ਵਲੋਂ ਅਦਾਲਤ 'ਚ ਕਲੋਜ਼ਰ ਰਿਪੋਰਟ ਪੇਸ਼ ਕਰਨ ਦੇ ਮਾਮਲੇ 'ਚ ਅੱਜ ਪੰਜਾਬ ਸਰਕਾਰ ਨੇ ਇੱਕ...
ਕੈਪਟਨ ਨੇ ਦੂਰਬੀਨ ਰਾਹੀਂ ਕੀਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ
. . .  about 2 hours ago
ਡੇਰਾ ਬਾਬਾ ਨਾਨਕ, 19 ਸਤੰਬਰ (ਕਾਹਲੋਂ, ਸ਼ਰਮਾ, ਪੁਰੇਵਾਲ ਮਾਂਗਟ, ਬਾਠ)- ਕੈਬਨਿਟ ਦੀ ਬੈਠਕ ਲਈ ਅੱਜ ਡੇਰਾ ਬਾਬਾ ਨਾਨਕ ਵਿਖੇ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ...
ਸ਼ਿਵ ਸੈਨਾ ਆਗੂ 'ਤੇ ਹਮਲਾ ਕਰਨ ਦਾ ਮਾਮਲਾ : ਅਦਾਲਤ ਨੇ ਮੁਲਜ਼ਮਾਂ ਦੇ ਵਕੀਲ ਨੂੰ ਮੁਹੱਈਆ ਕਰਾਈ ਚਾਰਜਸ਼ੀਟ ਦੀ ਕਾਪੀ
. . .  about 2 hours ago
ਐੱਸ. ਏ. ਐੱਸ. ਨਗਰ, 19 ਸਤੰਬਰ (ਜਸਬੀਰ ਸਿੰਘ ਜੱਸੀ)- ਸ਼ਿਵ ਸੈਨਾ ਆਗੂ ਅਮਿਤ ਅਰੋੜਾ 'ਤੇ ਹਮਲਾ ਕਰਨ ਦੇ ਮਾਮਲੇ 'ਚ ਅੱਜ ਐੱਨ. ਆਈ. ਏ. ਅਦਾਲਤ ਵਲੋਂ ਹਰਦੀਪ ਸਿੰਘ ਸ਼ੇਰਾ, ਰਮਨਦੀਪ...
ਫੌਜ ਮੁਖੀ ਬਿਪਿਨ ਰਾਵਤ ਨੇ ਕੀਤੇ ਬਦਰੀਨਾਥ ਮੰਦਰ ਦੇ ਦਰਸ਼ਨ
. . .  about 2 hours ago
ਦੇਹਰਾਦੂਨ, 19 ਸਤੰਬਰ- ਫੌਜ ਮੁਖੀ ਜਨਰਲ ਬਿਪਿਨ ਰਾਵਤ ਨੇ ਅੱਜ ਆਪਣੀ ਪਤਨੀ ਮਧੁਲਿਕਾ ਨਾਲ ਬਦਰੀਨਾਥ ਮੰਦਰ ਦੇ ਦਰਸ਼ਨ ਕੀਤੇ। ਇਸ...
ਡੇਰਾ ਬਾਬਾ ਨਾਨਕ ਪਹੁੰਚੇ ਕੈਪਟਨ ਅਤੇ ਉਨ੍ਹਾਂ ਦੀ ਕੈਬਨਿਟ ਦੇ ਵਜ਼ੀਰ
. . .  about 2 hours ago
ਡੇਰਾ ਬਾਬਾ ਨਾਨਕ, 19 ਸਤੰਬਰ (ਕਾਹਲੋਂ, ਸ਼ਰਮਾ, ਪੁਰੇਵਾਲ ਮਾਂਗਟ, ਬਾਠ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੀ ਕੈਬਨਿਟ ਦੇ ਕੁਝ ਵਜ਼ੀਰ ਡੇਰਾ ਬਾਬਾ ਨਾਨਕ ਵਿਖੇ ਪਹੁੰਚ ਚੁੱਕੇ...
ਕੁਝ ਸਮੇਂ ਬਾਅਦ ਡੇਰਾ ਬਾਬਾ ਨਾਨਕ 'ਚ ਸ਼ੁਰੂ ਹੋਵੇਗੀ ਪੰਜਾਬ ਕੈਬਨਿਟ ਦੀ ਬੈਠਕ
. . .  about 3 hours ago
ਡੇਰਾ ਬਾਬਾ ਨਾਨਕ, 19 ਸਤੰਬਰ (ਕਾਹਲੋਂ, ਸ਼ਰਮਾ, ਪੁਰੇਵਾਲ ਮਾਂਗਟ, ਬਾਠ)- ਜ਼ਿਲ੍ਹਾ ਗੁਰਦਾਸਪੁਰ ਦੇ ਇਤਿਹਾਸਕ ਕਸਬਾ ਡੇਰਾ ਬਾਬਾ ਨਾਨਕ 'ਚ ਅੱਜ ਪੰਜਾਬ ਕੈਬਨਿਟ ਦੀ ਬੈਠਕ ਮੁੱਖ ਮੰਤਰੀ ਕੈਪਟਨ...
ਝਾਰਖੰਡ 'ਚ ਕਾਂਗਰਸ ਨੂੰ ਝਟਕਾ, ਸਾਬਕਾ ਪ੍ਰਧਾਨ ਡਾ. ਅਜੇ ਕੁਮਾਰ 'ਆਪ' 'ਚ ਹੋਏ ਸ਼ਾਮਲ
. . .  about 3 hours ago
ਨਵੀਂ ਦਿੱਲੀ, 19 ਸਤੰਬਰ- ਝਾਰਖੰਡ ਕਾਂਗਰਸ ਦੇ ਸਾਬਕਾ ਪ੍ਰਧਾਨ ਡਾ. ਅਜੇ ਕੁਮਾਰ ਅੱਜ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ। ਉਨ੍ਹਾਂ ਨੇ ਅੱਜ 'ਆਪ' ਨੇਤਾ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼...
ਸ੍ਰੀਲੰਕਾ ਦੀ ਜਲ ਸੈਨਾ ਨੇ ਪੰਜ ਭਾਰਤੀ ਮਛੇਰਿਆਂ ਨੂੰ ਫੜਿਆ
. . .  about 3 hours ago
ਕਾਰ ਦੀ ਟਰੈਕਟਰ-ਟਰਾਲੀ ਨਾਲ ਹੋਈ ਭਿਆਨਕ ਟੱਕਰ, ਮਾਂ-ਪੁੱਤ ਸਣੇ ਤਿੰਨ ਦੀ ਮੌਤ
. . .  about 4 hours ago
ਘਰ ਨਾਲ ਟਕਰਾਈ ਬੱਸ, 7 ਲੋਕ ਜ਼ਖ਼ਮੀ
. . .  1 minute ago
ਲੜਾਕੂ ਜਹਾਜ਼ 'ਤੇਜਸ' 'ਚ ਉਡਾਣ ਭਰਨ ਵਾਲੇ ਦੇਸ਼ ਦੇ ਪਹਿਲੇ ਰੱਖਿਆ ਮੰਤਰੀ ਬਣੇ ਰਾਜਨਾਥ ਸਿੰਘ
. . .  about 4 hours ago
ਐਸ.ਜੀ.ਪੀ.ਸੀ. ਦੀ ਸੁਲਤਾਨਪੁਰ ਲੋਧੀ 'ਚ ਅੱਜ ਅਹਿਮ ਬੈਠਕ
. . .  about 5 hours ago
ਦਹੇਜ ਖ਼ਾਤਰ ਨੂੰਹ ਤੇ ਤਿੰਨ ਮਹੀਨਿਆਂ ਦੀ ਮਾਸੂਮ ਨੂੰ ਲਗਾਈ ਅੱਗ, ਮੌਤ
. . .  about 6 hours ago
ਆਵਾਜਾਈ ਜੁਰਮਾਨਿਆਂ 'ਚ ਵਾਧੇ ਖਿਲਾਫ 34 ਟਰਾਂਪੋਰਟ ਸੰਗਠਨਾਂ ਦੀ ਹੜਤਾਲ
. . .  about 6 hours ago
ਅੱਜ ਦਾ ਵਿਚਾਰ
. . .  about 6 hours ago
ਬੈਂਕ ਦੀ ਇਮਾਰਤ ਵਿਚ ਅਚਾਨਕ ਲੱਗੀ ਅੱਗ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਭਾਰਤ ਨੇ ਦੱਖਣੀ ਅਫ਼ਰੀਕਾ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਸ਼ਕਤੀ ਨਹਿਰ 'ਚ ਡਿੱਗੀ ਕਾਰ ਮਿਲੀ ,ਕਾਰ ਸਵਾਰਾਂ ਦੀ ਭਾਲ ਜਾਰੀ
. . .  1 day ago
ਮਾਂ ਬੋਲੀ ਪੰਜਾਬੀ ਦੇ ਹੱਕ 'ਚ ਸੋਸ਼ਲ ਮੀਡੀਆ 'ਤੇ ਉੱਠੀ ਲਹਿਰ
. . .  1 day ago
ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦੇਹਾਤੀ ਦੇ ਦੋ ਦਰਜਨ ਕਰਮਚਾਰੀਆਂ ਦਾ ਡੋਪ ਟੈੱਸਟ ਪੌਜੀਟਿਵ ਆਇਆ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਦੱਖਣੀ ਅਫ਼ਰੀਕਾ ਨੇ ਭਾਰਤ ਨੂੰ ਦਿੱਤਾ 150 ਦੌੜਾਂ ਦਾ ਟੀਚਾ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਦੱਖਣੀ ਅਫ਼ਰੀਕਾ ਦਾ ਤੀਸਰਾ ਖਿਡਾਰੀ ਆਊਟ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਦੱਖਣੀ ਅਫ਼ਰੀਕਾ ਦਾ ਦੂਸਰਾ ਖਿਡਾਰੀ (ਕੁਵਿੰਟਨ ਡੀ ਕਾਕ) 54 ਦੌੜਾਂ ਬਣਾ ਕੇ ਆਊਟ
. . .  1 day ago
ਇੱਕ ਹੋਰ ਬੇਰੁਜ਼ਗਾਰ ਈ.ਟੀ.ਟੀ ਅਧਿਆਪਕ ਵੱਲੋਂ ਮਰਨ ਵਰਤ ਸ਼ੁਰੂ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : 10 ਓਵਰਾ ਤੋਂ ਬਾਅਦ ਦੱਖਣੀ ਅਫ਼ਰੀਕਾ 78/1
. . .  1 day ago
ਰਾਬਰਟ ਸੀ.ਓ ਬ੍ਰਾਇਨ ਹੋਣਗੇ ਅਮਰੀਕਾ ਦੇ ਨਵੇਂ ਕੌਮੀ ਸੁਰੱਖਿਆ ਸਲਾਹਕਾਰ
. . .  1 day ago
ਰੇਲਵੇ ਸਟੇਸ਼ਨ ਤੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : 5 ਓਵਰਾ ਤੋਂ ਬਾਅਦ ਦੱਖਣੀ ਅਫ਼ਰੀਕਾ 32/1
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਦੱਖਣੀ ਅਫ਼ਰੀਕਾ ਦਾ ਪਹਿਲਾ ਖਿਡਾਰੀ ਆਊਟ
. . .  1 day ago
ਟਰੰਪ ਵੱਲੋਂ ਈਰਾਨ 'ਤੇ ਪਾਬੰਦੀਆਂ ਵਧਾਉਣ ਦੇ ਹੁਕਮ
. . .  1 day ago
ਕਦੇ ਵੀ ਹਿੰਦੀ ਨੂੰ ਦੂਸਰੀਆਂ ਖੇਤਰੀ ਭਾਸ਼ਾਵਾਂ ਉੱਪਰ ਥੋਪਣ ਦੀ ਗੱਲ ਨਹੀ ਕਹੀ - ਅਮਿਤ ਸ਼ਾਹ
. . .  1 day ago
ਕਸ਼ਮੀਰ 'ਚ ਕਰਫ਼ਿਊ ਹਟਾਏ ਜਾਣ ਤੱਕ ਭਾਰਤ ਨਾਲ ਗੱਲਬਾਤ ਨਹੀਂ - ਇਮਰਾਨ ਖਾਨ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਟਾਸ ਜਿੱਤ ਕੇ ਭਾਰਤ ਵੱਲੋਂ ਪਹਿਲਾ ਗੇਂਦਬਾਜ਼ੀ ਦਾ ਫ਼ੈਸਲਾ
. . .  1 day ago
8 ਤਹਿਸੀਲਦਾਰਾਂ ਤੇ 4 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ
. . .  1 day ago
ਪ੍ਰਧਾਨ ਮੰਤਰੀ ਨੂੰ ਮਿਲੀ ਮਮਤਾ ਬੈਨਰਜੀ
. . .  1 day ago
ਐਲੀ ਮਾਂਗਟ ਨੂੰ ਮਿਲੀ ਜ਼ਮਾਨਤ
. . .  1 day ago
ਇੱਕ ਆਈ. ਏ. ਐੱਸ. ਅਤੇ ਚਾਰ ਪੀ. ਸੀ. ਐੱਸ. ਅਫ਼ਸਰਾਂ ਦੇ ਤਬਾਦਲੇ
. . .  1 day ago
ਹਿੰਦੀ 'ਤੇ ਹੰਗਾਮਾ ਜਾਰੀ, ਹੁਣ ਰਜਨੀਕਾਂਤ ਨੇ ਕਿਹਾ- ਥੋਪੀ ਨਹੀਂ ਜਾਣੀ ਚਾਹੀਦੀ ਕੋਈ ਵੀ ਭਾਸ਼ਾ
. . .  1 day ago
ਬੱਸ ਕੰਡਕਟਰ ਵਲੋਂ ਲੜਕੀ ਦੇ ਥੱਪੜ ਮਾਰੇ ਜਾਣ ਦੇ ਵਿਰੋਧ 'ਚ ਵਿਦਿਆਰਥੀਆਂ ਨੇ ਕਾਲਜ ਅੱਗੇ ਲਾਇਆ ਧਰਨਾ
. . .  1 day ago
ਪੰਜਾਬ ਸਰਕਾਰ ਦੇ ਵਲੰਟੀਅਰਾਂ ਵਲੋਂ ਸੁਲਤਾਨਪੁਰ ਲੋਧੀ ਅੰਦਰ ਕੀਤੀ ਗਈ ਸਫ਼ਾਈ
. . .  1 day ago
ਕਾਰ ਅਤੇ ਸਕੂਟਰੀ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਵਿਅਕਤੀ ਦੀ ਮੌਤ
. . .  1 day ago
ਬੇਰੁਜ਼ਗਾਰ ਬੀ. ਐੱਡ ਅਧਿਆਪਕਾਂ ਵਲੋਂ ਵੀ ਭੁੱਖ ਹੜਤਾਲ ਸ਼ੁਰੂ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 27 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਤਿੱਖੇ ਤੇ ਕੌੜੇ ਸ਼ਬਦ ਕਮਜ਼ੋਰ ਪੱਖ ਦੀ ਨਿਸ਼ਾਨੀ ਹਨ। -ਵਿਕਟਰ ਹਿਊਗੋ

ਪਟਿਆਲਾ

ਸਿਵਲ ਹਸਪਤਾਲ 'ਚ ਸਟਾਫ਼ ਨੂੰ ਧਮਕਾਉਣ 'ਤੇ ਹੰਗਾਮਾ-ਨਰਸ ਨੂੰ ਚਾਕੂ ਵਿਖਾ ਕੇ ਧਮਕਾਇਆ

ਸਮਾਣਾ, 11 ਸਤੰਬਰ (ਪ੍ਰੀਤਮ ਸਿੰਘ ਨਾਗੀ)-ਸਮਾਣਾ ਦੇ ਸਿਵਲ ਹਸਪਤਾਲ ਵਿਚ ਡਿਊਟੀ 'ਤੇ ਤਾਇਨਾਤ ਸਟਾਫ਼ ਨਾਲ ਮਰੀਜ਼ਾਂ ਵਲੋਂ ਭੈੜਾ ਵਰਤਾਓ ਕਰਨ ਦੇ ਦੋ ਮਾਮਲੇ ਸਾਹਮਣੇ ਆਏ ਹਨ | ਲੰਘੀ ਰਾਤ ਹਸਪਤਾਲ ਦੇ ਲੇਬਰ ਰੂਮ ਜਿਸ ਨੂੰ ਜੱਚਾ-ਬੱਚਾ ਕਮਰਾ ਵੀ ਆਖਦੇ ਹਨ ਜਿੱਥੇ ਕੇਵਲ ਔਰਤਾਂ ਹੀ ਜਾ ਸਕਦੀਆਂ ਹਨ, ਉਸ ਕਮਰੇ ਵਿਚ ਔਰਤ ਮਰੀਜ਼ ਨਾਲ ਆਏ ਬੰਦੇ ਵੀ ਕਮਰੇ ਵਿਚ ਦਾਖ਼ਲ ਹੋ ਗਏ ਜਿਸ ਦਾ ਡਿਊਟੀ 'ਤੇ ਹਾਜ਼ਰ ਸਟਾਫ਼ ਨਰਸ ਨੇ ਵਿਰੋਧ ਕੀਤਾ | ਭੜਕੇ ਹੋਏ ਮਰੀਜ਼ ਨਾਲ ਆਏ ਬੰਦਿਆਂ ਨੇ ਸਟਾਫ਼ ਨਾਲ ਕਾਫ਼ੀ ਭੈੜਾ ਵਰਤਾਓ ਕੀਤਾ | ਦੂਸਰੀ ਘਟਨਾ ਜੋ ਸਵੇਰੇ ਵਾਪਰੀ ਇਕ ਮਰੀਜ਼ ਹਸਪਤਾਲ ਵਿਚ ਨਸ਼ਾ ਛੱਡਣ ਦੀ ਦਵਾਈ ਲੈਣ ਆਇਆ 'ਤੇ ਰੌਲਾ ਪਾਉਣ ਲੱਗਾ ਕਿ ਦਵਾਈ ਉਸ ਨੂੰ ਪਹਿਲਾਂ ਦਿੱਤੀ ਜਾਵੇ | ਡਿਊਟੀ 'ਤੇ ਹਾਜ਼ਰ ਨਰਸ ਨੇ ਦਵਾਈ ਵਾਰੀ ਆਉਣ 'ਤੇ ਦੇਣ ਦੀ ਗੱਲ ਕਹੀ ਤਾਂ ਉਸ ਨੇ ਚਾਕੂ ਕੱਢ ਲਿਆ | ਜਿਸ ਕਾਰਨ ਮੌਕੇ 'ਤੇ ਹਾਜ਼ਰ ਮਰੀਜ਼ਾਂ ਵਿਚ ਰੌਲ਼ਾ-ਰੱਪਾ ਸ਼ੁਰੂ ਹੋ ਗਿਆ | ਵਾਪਰੀ ਘਟਨਾ ਤੋਂ ਬਾਅਦ ਹਸਪਤਾਲ 'ਚ ਹਾਜ਼ਰ ਡਾਕਟਰ, ਨਰਸਾਂ 'ਤੇ ਪੈਰਾ ਮੈਡੀਕਲ ਸਟਾਫ਼ ਨੇ ਇਕਠੇ ਹੋ ਕੇ ਧਰਨਾ ਮਾਰ ਦਿੱਤਾ | ਉਨ੍ਹਾਂ ਮੰਗ ਕੀਤੀ ਕਿ ਕਥਿਤ ਦੋਸ਼ੀ ਗਿ੍ਫ਼ਤਾਰ ਕੀਤੇ ਜਾਣ ਅਤੇ ਹਸਪਤਾਲ ਵਿਚ ਪੱਕੇ ਤੌਰ 'ਤੇ ਪੁਲਿਸ ਚੌਾਕੀ ਬਣਾਈ ਜਾਵੇ | ਇਸ ਸਮੇਂ ਡਾ. ਰਾਜਪਾਲ ਸਿੰਘ, ਹਰਪ੍ਰੀਤ ਸਿੰਘ, ਦੀਪਕ ਮੋਂਗਾ, ਜਤਿਨ ਡਾਹਰਾ, ਅਰਵਿੰਦ ਵਰਮਾ, ਦੀਪਿਕਾ ਬਾਂਸਲ, ਨਰਸ ਪਰਮਜੀਤ ਕੌਰ, ਸੁਮਿਤ ਉੱਪਲ, ਪੈਰਾ ਮੈਡੀਕਲ ਸਟਾਫ਼ ਭੁਪਿੰਦਰ ਸਿੰਘ 'ਤੇ ਹਰਦੀਪ ਸਿੰਘ ਵੀ ਸ਼ਾਮਿਲ ਸੀ |

ਪ੍ਰਸ਼ਾਸਨ ਵਲੋਂ ਮੰਗਾਂ ਮੰਨਣ ਦੇ ਭਰੋਸੇ ਮਗਰੋਂ ਕਿਸਾਨ ਯੂਨੀਅਨ ਨੇ ਧਰਨਾ ਚੁੱਕਿਆ

ਪਾਤੜਾਂ, 11 ਸਤੰਬਰ (ਜਗਦੀਸ਼ ਸਿੰਘ ਕੰਬੋਜ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਉਪ ਮੰਡਲ ਮੈਜਿਸਟੇ੍ਰਟ ਪਾਤੜਾਂ ਦੇ ਦਫ਼ਤਰ ਦੇ ਅੱਗੇ ਅਣਮਿਥੇ ਸਮੇਂ ਦਾ ਧਰਨਾ ਦਿੱਤਾ ਜਾ ਰਿਹਾ ਸੀ | ਕਿਸਾਨਾਂ ਦੇ ਸੰਘਰਸ਼ ਅੱਗੇ ਝੁਕਦਿਆਂ ...

ਪੂਰੀ ਖ਼ਬਰ »

ਸੀਵਰੇਜ ਦਾ ਕੰਮ ਕਰਨ ਵਾਲੇ ਵਿਅਕਤੀ 'ਤੇ ਜਾਨਲੇਵਾ ਹਮਲਾ

ਪਟਿਆਲਾ, 11 ਸਤੰਬਰ (ਮਨਦੀਪ ਸਿੰਘ ਖਰੋੜ)-ਸਥਾਨਕ ਧੀਰੂ ਨਗਰ 'ਚ ਸੀਵਰੇਜ ਦਾ ਕੰਮ ਕਰ ਰਹੇ ਇਕ ਵਿਅਕਤੀ 'ਤੇ ਜਾਨਲੇਵਾ ਹਮਲਾ ਕਰਨ ਦੇ ਮਾਮਲੇ 'ਚ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਚਾਰ ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ | ਇਸ ਸਬੰਧੀ ਰਾਜ ਕੁਮਾਰ ਨੇ ਦੱਸਿਆ ਕਿ ਉਹ 9 ...

ਪੂਰੀ ਖ਼ਬਰ »

ਨੌਜਵਾਨ ਔਰਤ ਦੀ ਸੋਨੇ ਦੀ ਚੇਨ ਖੋਹ ਕੇ ਫਰਾਰ

ਪਟਿਆਲਾ, 11 ਸਤੰਬਰ (ਮਨਦੀਪ ਸਿੰਘ ਖਰੋੜ)-ਤਿ੍ਪੜੀ ਵਿਖੇ ਮੜੀਆ ਰੋੜ 'ਤੇ ਮੋਟਰਸਾਈਕਲ 'ਤੇ ਜਾ ਰਹੇ ਪਤੀ ਪਤਨੀ ਤੋਂ ਮੋਟਰਸਾਈਕਲ ਸਵਾਰ ਦੋ ਨੌਜਵਾਨ ਆਏ ਤੇ ਔਰਤ ਦੇ ਗਲ ਵਿਚ ਪਾਈ ਸੋਨੇ ਦੀ ਚੇਨ ਖੋਹ ਕੇ ਫਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਉਕਤ ਸ਼ਿਕਾਇਤ ਰੀਤੂ ਜੈਨ ...

ਪੂਰੀ ਖ਼ਬਰ »

—ਮਾਮਲਾ ਗੁਰਦਾਸਪੁਰ ਦੇ ਡੀ.ਸੀ. ਨਾਲ ਵਿਧਾਇਕ ਬੈਂਸ ਦੇ ਉਲਝਣ ਦਾ— ਜ਼ਿਲ੍ਹਾ ਪ੍ਰਬੰਧਕ ਕੰਪਲੈਕਸ ਦੀ ਕਲਮ ਛੋੜ ਹੜਤਾਲ 'ਚ ਸੀਨੀਅਰ ਅਧਿਕਾਰੀ ਵੀ ਹੋਏ ਸ਼ਾਮਿਲ

ਪਟਿਆਲਾ, 11 ਸਤੰਬਰ (ਜ.ਸ. ਢਿਲੋਂ)-ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਨਾਲ ਲੁਧਿਆਣੇ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨਾਲ ਉਲਝਣ ਦੇ ਮਾਮਲੇ 'ਚ ਪਿਛਲੇ ਦਿਨਾਂ ਤੋਂ ਕੰਮ ਛੋੜ ਚੱਲ ਰਹੀ ਹੜਤਾਲ 'ਚ ਅੱਜ ਸੀਨੀਅਰ ਅਧਿਕਾਰੀ ਵੀ ਸ਼ਾਮਿਲ ਹੋਏ | ਇਸ ਸਬੰਧੀ ਸਾਰੇ ...

ਪੂਰੀ ਖ਼ਬਰ »

ਵੇਦ ਕਪੂਰ ਨੇ ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਵਾਈਸ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ

ਪਟਿਆਲਾ, 11 ਸਤੰਬਰ (ਜਸਪਾਲ ਸਿੰਘ ਢਿੱਲੋਂ)-ਪਟਿਆਲਾ ਤੋਂ ਸੀਨੀਅਰ ਕਾਂਗਰਸੀ ਆਗੂ ਵੇਦ ਕਪੂਰ ਨੇ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਵਾਈਸ ਚੇਅਰਮੈਨ ਵਜੋਂ ਅਹੁਦਾ ਸੰਭਾਲ ਲਿਆ ਹੈ | ਇਸ ਮੌਕੇ ਮੈਂਬਰ ਪਾਰਲੀਮੈਂਟ ਪ੍ਰਨੀਤ ਕੌਰ, ਚੇਅਰਮੈਨ ਪੀ.ਆਰ.ਟੀ.ਸੀ. ਕੇ.ਕੇ. ...

ਪੂਰੀ ਖ਼ਬਰ »

ਪਟਿਆਲਾ ਦੇ ਰੇਲਵੇ ਸਟੇਸ਼ਨ 'ਤੇ ਸਮੂਹ ਸਟਾਫ਼ ਨੇ ਪਲਾਸਟਿਕ ਦੀ ਵਰਤੋਂ ਨਾ ਕਰਨ ਸਬੰਧੀ ਸਹੁੰ ਚੁੱਕੀ

ਪਟਿਆਲਾ, 11 ਸਤੰਬਰ (ਜਸਪਾਲ ਸਿੰਘ ਢਿੱਲੋਂ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਵਿਸ਼ੇਸ਼ ਸੁਪਨਾ ਹੈ ਕਿ ਭਾਰਤ ਨੂੰ ਸਾਫ਼ ਸੁਥਰਾ ਬਣਾਇਆ ਜਾਵੇ | ਇਸ ਮਾਮਲੇ 'ਚ ਕਾਫ਼ੀ ਕਦਮ ਵੀ ਚੁੱਕੇ ਗਏ ਹਨ | ਇਸ ਸੁਪਨੇ ਨੂੰ ਪੂਰਾ ਕਰਨ ਲਈ ਭਾਰਤੀ ਰੇਲ ਵਿਭਾਗ ਨੇ ਜੋ ਕਦਮ ਚੁੱਕੇ ਹਨ ...

ਪੂਰੀ ਖ਼ਬਰ »

ਆਬਕਾਰੀ ਮਾਮਲੇ ਸਬੰਧੀ ਚੱਲ ਰਹੇ ਕੇਸ 'ਚੋਂ ਇਕ ਬਰੀ

ਪਟਿਆਲਾ, 11 ਸਤੰਬਰ (ਮਨਦੀਪ ਸਿੰਘ ਖਰੋੜ)-ਸਥਾਨਕ ਅਦਾਲਤ ਨੇ 24 ਪੇਟੀਆਂ ਸ਼ਰਾਬ ਦੀ ਬਰਾਮਦਗੀ ਦੇ ਮਾਮਲੇ ਸਬੰਧੀ ਚੱਲ ਰਹੇ ਕੇਸ ਵਿਚੋਂ ਇਕ ਵਿਅਕਤੀ ਨੂੰ ਬਰੀ ਕਰ ਦਿੱਤਾ ਹੈ | ਇਸ ਦੀ ਪੁਸ਼ਟੀ ਕਰਦਿਆਂ ਮੁਲਜ਼ਮ ਮਨਜਿੰਦਰ ਸਿੰਘ ਦੇ ਵਕੀਲ ਹਿਮਾਂਸ਼ੂ ਗਿਰਧਰ ਨੇ ਦੱਸਿਆ ...

ਪੂਰੀ ਖ਼ਬਰ »

ਜ਼ਮੀਨ ਵੇਚਣ ਦੇ ਮਾਮਲੇ 'ਚ ਦੋ ਵਿਅਕਤੀਆਂ ਿਖ਼ਲਾਫ਼ ਕੇਸ ਦਰਜ

ਪਟਿਆਲਾ, 11 ਸਤੰਬਰ (ਮਨਦੀਪ ਸਿੰਘ ਖਰੋੜ)-ਥਾਣਾ ਸਦਰ ਦੀ ਪੁਲਿਸ ਨੇ ਨਾਲ ਲਗਦੀ ਜ਼ਮੀਨ ਦੇ ਫ਼ਰਜ਼ੀ ਕਾਗ਼ਜ਼ਾਤ ਤਿਆਰ ਕਰਵਾਕੇ ਅੱਗੇ ਵੇਚਣ ਦੇ ਮਾਮਲੇ 'ਚ ਦੋ ਵਿਅਕਤੀਆਂ ਿਖ਼ਲਾਫ਼ ਮਾਮਲੇ ਦੀ ਪੜਤਾਲ ਕਰਨ ਤੋਂ ਬਾਅਦ ਕੇਸ ਦਰਜ ਕਰ ਲਿਆ ਹੈ | ਪੁਲਿਸ ਕੋਲ ਦਰਜ ਕਰਵਾਈ ...

ਪੂਰੀ ਖ਼ਬਰ »

ਨਸ਼ੇ ਦੀਆਂ ਗੋਲੀਆਂ ਸਮੇਤ ਸਕੂਟਰੀ ਸਵਾਰ ਕਾਬੂ

ਰਾਜਪੁਰਾ, 11 ਸਤੰਬਰ (ਰਣਜੀਤ ਸਿੰਘ, ਜੀ.ਪੀ. ਸਿੰਘ)-ਗੰਡਾਖੇੜੀ ਪੁਲਿਸ ਨੇ ਇਕ ਸਕੂਟਰੀ ਸਵਾਰ ਵਿਅਕਤੀ ਨੂੰ ਨਸ਼ੇ ਦੀਆਂ ਗੋਲੀਆਂ ਸਮੇਤ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਹੈ | ਜਾਣਕਾਰੀ ਮੁਤਾਬਿਕ ਥਾਣੇਦਾਰ ਹਰਜਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਪਿੰਡ ...

ਪੂਰੀ ਖ਼ਬਰ »

ਅਦਾਲਤ ਵਲੋਂ ਆਵਾਰਾ ਪਸ਼ੂ ਕਾਰਨ ਹੋਈ ਮੌਤ ਦੇ ਹਰਜਾਨੇ ਸਬੰਧੀ ਨਗਰ ਨਿਗਮ ਨੂੰ ਜਵਾਬ ਦਾਇਰ ਕਰਨ ਲਈ ਦਿੱਤਾ ਸਮਾਂ

ਪਟਿਆਲਾ, 11 ਸਤੰਬਰ (ਮਨਦੀਪ ਸਿੰਘ ਖਰੋੜ)-ਸਰਹੰਦ ਰੋਡ 'ਤੇ ਪਿਛਲੇ ਦਿਨੀਂ ਆਵਾਰਾ ਪਸ਼ੂ ਕਾਰਨ ਵਾਪਰੇ ਇਕ ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਹੋਣ 'ਤੇ ਮਿ੍ਤਕ ਦੀ ਪਤਨੀ ਨੇ ਹਰਜਾਨਾ ਲੈਣ ਲਈ ਨਗਰ ਨਿਗਮ ਿਖ਼ਲਾਫ਼ ਸਥਾਨਕ ਅਦਾਲਤ ਵਿਚ ਦਾਇਰ ਕੀਤੇ ਕੇਸ ਦੀ ਸੁਣਵਾਈ ...

ਪੂਰੀ ਖ਼ਬਰ »

ਅਥਾਰਿਟੀ ਪ੍ਰਤੀ ਸਾਲ ਬਚਾਏਗੀ ਤਕਰੀਬਨ 38 ਲੱਖ ਰੁਪਏ

ਪਟਿਆਲਾ, 11 ਸਤੰਬਰ (ਜ.ਸ. ਢਿੱਲੋਂ, ਕੁਲਵੀਰ ਸਿੰਘ ਧਾਲੀਵਾਲ)-ਪਟਿਆਲਾ ਵਿਕਾਸ ਅਥਾਰਟੀ (ਪੀ.ਡੀ.ਏ.) ਵਲੋਂ ਆਪਣੇ ਵੱਖ-ਵੱਖ ਪ੍ਰਾਜੈਕਟਾਂ ਵਿਚ ਪੁਰਾਣੀਆਂ ਗਲੀ ਪ੍ਰਕਾਸ਼ ਦੀਆਂ ਬੱਤੀਆਂ ਦੀ ਥਾਂ ਐਲ.ਈ.ਡੀ. ਲਾਈਟਾਂ ਲਾਉਣ ਦਾ ਕੰਮ ਅਲਾਟ ਕਰ ਦਿੱਤਾ ਗਿਆ ਹੈ¢ ਇਹ ਕੰਮ ਨਵੰਬਰ, ...

ਪੂਰੀ ਖ਼ਬਰ »

ਪਟਿਆਲਾ ਵਿਕਾਸ ਅਥਾਰਿਟੀ ਨੇ ਵੱਖ ਪ੍ਰਾਜੈਕਟਾਂ 'ਚ ਐਲ.ਈ.ਡੀ. ਬੱਤੀਆਂ ਲਾਉਣ ਦਾ ਕੰਮ ਕੀਤਾ ਅਲਾਟ

ਪਟਿਆਲਾ, 11 ਸਤੰਬਰ (ਜ.ਸ. ਢਿੱਲੋਂ, ਕੁਲਵੀਰ ਸਿੰਘ ਧਾਲੀਵਾਲ)-ਪਟਿਆਲਾ ਵਿਕਾਸ ਅਥਾਰਟੀ (ਪੀ.ਡੀ.ਏ.) ਵਲੋਂ ਆਪਣੇ ਵੱਖ-ਵੱਖ ਪ੍ਰਾਜੈਕਟਾਂ ਵਿਚ ਪੁਰਾਣੀਆਂ ਗਲੀ ਪ੍ਰਕਾਸ਼ ਦੀਆਂ ਬੱਤੀਆਂ ਦੀ ਥਾਂ ਐਲ.ਈ.ਡੀ. ਲਾਈਟਾਂ ਲਾਉਣ ਦਾ ਕੰਮ ਅਲਾਟ ਕਰ ਦਿੱਤਾ ਗਿਆ ਹੈ¢ ਇਹ ਕੰਮ ਨਵੰਬਰ, ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਨੇ ਟੌਹੜਾ ਕਬੱਡੀ ਕੱਪ ਦਾ ਪੋਸਟਰ ਕੀਤਾ ਜਾਰੀ

ਭਾਦਸੋਂ, 11 ਸਤੰਬਰ (ਪ੍ਰਦੀਪ ਦੰਦਰਾਲ਼ਾ)-ਜਥੇਦਾਰ ਗੁਰਚਰਨ ਸਿੰਘ ਟੋਹੜਾ ਚੈਰੀਟੇਬਲ ਟਰੱਸਟ ਵਲੋਂ ਪੰਥ ਰਤਨ ਗੁਰਚਰਨ ਸਿੰਘ ਟੌਹੜਾ ਦੀ ਯਾਦ ਵਿਚ ਕਬੱਡੀ ਕੱਪ ਉਨ੍ਹਾਂ ਦੇ ਜੱਦੀ ਪਿੰਡ ਟੌਹੜਾ ਵਿਖੇ 23 ਅਤੇ 24 ਸਤੰਬਰ ਨੂੰ ਕਰਵਾਇਆ ਜਾ ਰਿਹਾ ਹੈ | ਜਿਸ ਦਾ ਪੋਸਟਰ ...

ਪੂਰੀ ਖ਼ਬਰ »

ਆਵਾਰਾ ਪਸ਼ੂਆਂ ਦੀ ਸਮੱਸਿਆ ਨੂੰ ਲੈ ਕੇ ਐਸ.ਡੀ.ਐਮ. ਨਾਭਾ ਨੇ ਕੀਤੀ ਮੀਟਿੰਗ

ਨਾਭਾ, 11 ਸਤੰਬਰ (ਕਰਮਜੀਤ ਸਿੰਘ)-ਪਿਛਲੇ ਦਿਨੀਂ ਅਕਾਲੀ ਦਲ ਸੁਤੰਤਰ ਵਲੋਂ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੌਲੀ ਦੀ ਅਗਵਾਈ ਵਿਚ ਸੜਕਾਂ 'ਤੇ ਘੁੰਮ ਰਹੇ ਆਵਾਰਾ ਪਸੂਆਂ ਦੀ ਸਮੱਸਿਆ ਨੂੰ ਲੈ ਕੇ ਨਾਭਾ-ਪਟਿਆਲਾ ਸੜਕ 'ਤੇ ਜਾਮ ਲਗਾਇਆ ਗਿਆ ਸੀ, ਜਿਸ ਸਬੰਧੀ ਐਸ.ਡੀ.ਐਮ. ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਵਲੋਂ ਕੈਦੀਆਂ ਲਈ ਮੁਫ਼ਤ ਮੈਡੀਕਲ ਕੈਂਪ ਅੱਜ

ਪਟਿਆਲਾ, 11 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਪਟਿਆਲ਼ਾ ਜੇਲ ਵਿਚ ਕੈਦੀਆਂ ਲਈ ਮੁਫ਼ਤ ਮੈਡੀਕਲ ਕੈਂਪ ਅੱਜ ਲਗਾਇਆ ਜਾ ਰਿਹਾ ਹੈ | ਇਸ ਸਬੰਧੀ ਟਰੱਸਟ ਦੇ ਮੈਨੇਜਿੰਗ ਟਰੱਸਟੀ ਐਸ.ਪੀ. ਓਬਰਾਏ ਨੇ ਦੱਸਿਆ ਕਿ ਕੱਲ੍ਹ ਸਵੇਰੇ 10 ਵਜੇ ...

ਪੂਰੀ ਖ਼ਬਰ »

ਭੁਪਿੰਦਰ ਸੈਣੀ ਇੰਪਰੂਵਮੈਂਟ ਟਰੱਸਟ ਰਾਜਪੁਰਾ ਦੇ ਚੇਅਰਮੈਨ ਨਿਯੁਕਤ

ਰਾਜਪੁਰਾ, 11 ਸਤੰਬਰ (ਜੀ.ਪੀ. ਸਿੰਘ)-ਉੱਘੇ ਕਾਂਗਰਸੀ ਆਗੂ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਤੇ ਮੈਂਬਰ ਭੁਪਿੰਦਰ ਸੈਣੀ ਨੂੰ ਪੰਜਾਬ ਸਰਕਾਰ ਨੇ ਇੰਪਰੂਵਮੈਂਟ ਟਰੱਸਟ ਰਾਜਪੁਰਾ ਦਾ ਚੇਅਰਮੈਨ ਨਿਯੁਕਤ ਕੀਤਾ ਹੈ | ਸਥਾਨਕ ਸਰਕਾਰਾਂ ਵਿਭਾਗ ਦੇ ਪਿ੍ੰਸੀਪਲ ਸਕੱਤਰ ਏ. ...

ਪੂਰੀ ਖ਼ਬਰ »

ਭਗਵਾਨ ਬਾਵਨ ਅਵਤਾਰ ਉਤਸਵ ਸਬੰਧੀ ਸ਼ੋਭਾ ਯਾਤਰਾ ਕੱਢੀ

ਨਾਭਾ, 11 ਸਤੰਬਰ (ਕਰਮਜੀਤ ਸਿੰਘ)-ਭਗਵਾਨ ਬਾਵਨ ਉਤਸਵ ਸਬੰਧੀ ਨਾਭਾ ਉਤਸਵ ਸੰਮਤੀ ਦੇ ਪ੍ਰਧਾਨ ਜਗਦੀਸ਼ ਮੱਘੋ ਐਡ: ਨਿਤਿਨ ਜੈਨ, ਸੰਜੇ ਮੱਘੋ, ਰੋਹਿਤ ਜਿੰਦਲ ਦੀ ਨਿਗਰਾਨੀ ਹੇਠ ਸਥਾਨਕ ਪਟਿਆਲਾ ਗੇਟ ਤੋਂ ਇਕ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ | ਕੈਬਨਿਟ ਮੰਤਰੀ ਸਾਧੂ ...

ਪੂਰੀ ਖ਼ਬਰ »

ਸਰਕਾਰੀ ਬਹੁਮੰਤਵੀ ਸਹਿਕਾਰੀ ਸਭਾ ਦੇ ਡਾ. ਜਸਵਿੰਦਰ ਸਿੰਘ ਪ੍ਰਧਾਨ ਬਣੇ

ਭਾਦਸੋਂ, 11 ਸਤੰਬਰ (ਗੁਰਬਖ਼ਸ਼ ਸਿੰਘ ਵੜੈਚ)-ਬਹੁਮੰਤਵੀ ਸਹਿਕਾਰੀ ਸਭਾ ਸਕਰਾਲੀ ਦੀ ਪ੍ਰਧਾਨਗੀ ਚੋਣ ਵਿਚ 6 ਮੈਂਬਰਾਂ ਨੇ ਕਾਂਗਰਸ ਪਾਰਟੀ ਦੇ ਪੱਖ ਵਿਚ ਬਹੁਮਤ ਦੇ ਕੇ ਡਾ. ਜਸਵਿੰਦਰ ਸਿੰਘ ਨੂੰ ਪ੍ਰਧਾਨ ਬਣਾਇਆ | ਇਸ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ ਬਲਵੀਰ ਸਿੰਘ ...

ਪੂਰੀ ਖ਼ਬਰ »

ਵਾਮਨ ਦੁਆਦਸ਼ੀ ਮੌਕੇ ਸਮਾਗਮ

ਸਮਾਣਾ, 11 ਸਤੰਬਰ (ਪ੍ਰੀਤਮ ਸਿੰਘ ਨਾਗੀ)-ਸ੍ਰੀ ਅਗਰਵਾਲ ਧਰਮਸ਼ਾਲਾ ਅਤੇ ਸਕੂਲ ਪ੍ਰਬੰਧਕ ਕਮੇਟੀ ਵਲੋਂ ਪ੍ਰਧਾਨ ਡਾ. ਮਦਨ ਮਿੱਤਲ ਤੇ ਸਮੂਹ ਮੈਂਬਰਾਂ ਦੀ ਅਗਵਾਈ ਵਿਚ ਸ੍ਰੀ ਵਾਮਨ ਦੁਆਦਸ਼ੀ ਦਾ ਪਵਿੱਤਰ ਤਿਉਹਾਰ ਮਨਾਇਆ ਗਿਆ | ਇਸ ਸਮਾਗਮ ਦੀ ਪ੍ਰਧਾਨਗੀ ਹਲਕਾ ਸਮਾਣਾ ...

ਪੂਰੀ ਖ਼ਬਰ »

ਮਾਤਾ ਗੁਜਰੀ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਵਾਲੀਬਾਲ 'ਚ ਕਾਂਸੇ ਦਾ ਮੈਡਲ ਜਿੱਤਿਆ

ਦੇਵੀਗੜ੍ਹ, 11 ਸਤੰਬਰ (ਮੁਖਤਿਆਰ ਸਿੰਘ ਨੌਗਾਵਾਂ)-ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਗੁਥਮੜਾ ਨੇੜੇ ਦੇਵੀਗੜ੍ਹ ਦੇ ਵਿਦਿਆਰਥੀਆਂ ਨੇ ਪਿਛਲੇ ਦਿਨੀਂ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਵਾਲੀਬਾਲ ਮੁਕਾਬਲੇ 'ਚ ਵਧੀਆ ਪ੍ਰਦਰਸ਼ਨ ਕੀਤਾ ਅਤੇ ਅੰਡਰ-17 ਲੜਕਿਆਂ ਦੀ ਟੀਮ ...

ਪੂਰੀ ਖ਼ਬਰ »

ਚੰਡੀਗੜ੍ਹ ਮਾਰਕਾ ਸ਼ਰਾਬ ਦੀਆਂ ਬੋਤਲਾਂ ਸਮੇਤ ਕਾਬੂ

ਰਾਜਪੁਰਾ, 11 ਸਤੰਬਰ (ਰਣਜੀਤ ਸਿੰਘ, ਜੀ.ਪੀ. ਸਿੰਘ)-ਸਿਟੀ ਪੁਲਿਸ ਨੇ ਇਕ ਵਿਅਕਤੀ ਨੂੰ ਚੰਡੀਗੜ੍ਹ ਮਾਰਕਾ ਸ਼ਰਾਬ ਦੀਆਂ ਬੋਤਲਾਂ ਸਮੇਤ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਹੈ | ਜਾਣਕਾਰੀ ਮੁਤਾਬਿਕ ਜਸਵੰਤ ਸਿੰਘ ਸਮੇਤ ਪੁਲਿਸ ਪਾਰਟੀ ਸ਼ੱਕੀ ਵਿਅਕਤੀਆਂ ਦੀ ...

ਪੂਰੀ ਖ਼ਬਰ »

ਦੋ ਝੰਡੀ ਵਾਲੀਆਂ ਕੁਸ਼ਤੀਆਂ 'ਚ ਰਿੰਕੂ ਘੱਗਰ ਸਰਾਏ ਤੇ ਨਵਾਜ਼ ਅਲੀ ਮੁਸਤਫਾਬਾਦ ਨੇ 51-51 ਹਜ਼ਾਰ ਰੁਪਏ ਜਿੱਤਿਆ

ਬਨੂੜ, 11 ਸਤੰਬਰ (ਭੁਪਿੰਦਰ ਸਿੰਘ)-ਗੁੱਗਾ ਮਾੜੀ ਮੈਨੇਜਮੈਂਟ ਕਮੇਟੀ ਵਲੋਂ ਬਨੂੜ ਰਾਮਨੌਮੀ 'ਤੇ ਤਿੰਨ ਦਿਨਾ ਸਲਾਨਾ ਮੇਲਾ ਹੋਇਆ, ਜਿਸ 'ਚ ਇਲਾਕੇ ਭਰ ਤੋਂ ਵੱਡੀ ਗਿਣਤੀ 'ਚ ਸ਼ਰਧਾਲੂਆਂ ਨੇ ਸ਼ਿਰਕਤ ਕੀਤੀ | ਮੇਲੇ 'ਚ ਵੱਡੇ-ਵੱਡੇ ਝੂਲੇ ਖਿੱਚ ਦਾ ਕੇਂਦਰ ਰਹੇ ਤੇ ...

ਪੂਰੀ ਖ਼ਬਰ »

ਪਰਾਲੀ ਸਾੜਨ ਵਿਰੁੱਧ ਜਾਗਰੂਕਤਾ ਫੈਲਾਉਣ ਸਬੰਧੀ ਪ੍ਰੋਗਰਾਮ ਕਰਵਾਇਆ

ਪਟਿਆਲਾ, 11 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਕੌਮੀ ਸੇਵਾ ਯੋਜਨਾ (ਐੱਨ.ਐੱਸ.ਐੱਸ.) ਵਿਭਾਗ ਵਲੋਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਸਹਿਯੋਗ ਨਾਲ ਪਰਾਲੀ ਸਾੜਨ ਵਿਰੁੱਧ ਜਾਗਰੂਕਤਾ ਫੈਲਾਉਣ ਸਬੰਧੀ ਸਾਇੰਸ ਆਡੀਟੋਰੀਅਮ ਵਿਖੇ ਇਕ ...

ਪੂਰੀ ਖ਼ਬਰ »

ਸਿਵਲ ਹਸਪਤਾਲ ਰਾਜਪੁਰਾ ਨੇ ਸਵੱਛਤਾ ਤੇ ਕਾਇਆ-ਕਲਪ ਮੁਹਿੰਮ 'ਚ ਮਾਰੀ ਬਾਜ਼ੀ

ਰਾਜਪੁਰਾ, 11 ਸਤੰਬਰ (ਜੀ.ਪੀ. ਸਿੰਘ)-ਸਥਾਨਕ ਸਿਵਲ ਹਸਪਤਾਲ ਨੂੰ ਸਵੱਛਤਾ ਅਤੇ ਕਾਇਆ-ਕਲਪ ਮੁਹਿੰਮ ਵਿਚ ਹਸਪਤਾਲਾਂ ਦੀ ਵਧੀਆ ਕਾਰਗੁਜ਼ਾਰੀ ਦੇਖਣ ਲਈ ਨਿਰੀਖਣ ਕਰਨ ਪਹੁੰਚੀ ਟੀਮ ਦੀ ਪਰਖ ਉੱਤੇ ਖਰਾ ਉੱਤਰਨ 'ਤੇ ਸਿਹਤ ਮੰਤਰੀ ਪੰਜਾਬ ਵਲੋਂ ਸਥਾਨਕ ਏ.ਪੀ. ਜੈਨ ਸਿਵਲ ...

ਪੂਰੀ ਖ਼ਬਰ »

ਬ੍ਰਾਹਮਣ ਸਭਾ ਪਾਤੜਾਂ ਵਲੋਂ ਚੇਅਰਪਰਸਨ ਕਿਰਨਾ ਰਾਣੀ ਸ਼ਰਮਾ ਦਾ ਸਨਮਾਨ

ਪਾਤੜਾਂ, 11 ਸਤੰਬਰ (ਜਗਦੀਸ਼ ਸਿੰਘ ਕੰਬੋਜ)-ਬ੍ਰਾਹਮਣ ਸਭਾ ਪਾਤੜਾਂ ਵਲੋਂ ਇਕ ਸਨਮਾਨ ਸਮਾਰੋਹ ਕਰਕੇ ਬਲਾਕ ਸੰਮਤੀ ਪਾਤੜਾਂ ਦੇ ਚੇਅਰਪਰਸਨ ਕਿਰਨਾ ਰਾਣੀ ਸ਼ਰਮਾ ਅਤੇ ਉਪ ਚੇਅਰਮੈਨ ਦਲਵੀਰ ਸਿੰਘ ਸ਼ੇਰਗੜ੍ਹ ਨੂੰ ਸਨਮਾਨਿਤ ਕੀਤਾ ਗਿਆ ਹੈ | ਇਸ ਸਮਾਰੋਹ 'ਚ ਚੇਅਰਪਰਸਨ ...

ਪੂਰੀ ਖ਼ਬਰ »

ਹੜ੍ਹ ਪੀੜਤ ਕਿਸਾਨਾਂ ਨੂੰ 7827 ਏਕੜ ਝੋਨੇ ਦੀ ਫ਼ਸਲ ਦਾ 9 ਕਰੋੜ ਤੋਂ ਵੱਧ ਮੁਆਵਜ਼ਾ ਮਿਲੇਗਾ-ਨਿਰਮਲ ਸਿੰਘ, ਸੰਧੂਰਾ ਸਿੰਘ

ਸ਼ੁਤਰਾਣਾ, 11 ਸਤੰਬਰ (ਬਲਦੇਵ ਸਿੰਘ ਮਹਿਰੋਕ)-ਸ਼ੁਤਰਾਣਾ ਹਲਕੇ 'ਚ ਬੀਤੇ ਦਿਨੀਂ ਆਏ ਘੱਗਰ ਦਰਿਆ ਦੇ ਹੜ੍ਹ ਨਾਲ ਬਰਬਾਦ ਹੋਈ ਝੋਨੇ ਦੀ ਫ਼ਸਲ ਦੇ ਮੁਆਵਜ਼ੇ ਵਜੋਂ ਪੀੜਿਤ ਕਿਸਾਨਾਂ ਨੂੰ 9 ਕਰੋੜ ਰੁਪਏ ਤੋਂ ਵੱਧ ਰਾਸ਼ੀ ਮਿਲੇਗੀ | ਹਲਕਾ ਵਿਧਾਇਕ ਨਿਰਮਲ ਸਿੰਘ ...

ਪੂਰੀ ਖ਼ਬਰ »

ਬਾਬਾ ਨਰਸਿੰਗ ਦਾਸ ਦੀ ਬਰਸੀ 14 ਨੂੰ

ਨਾਭਾ, 11 ਸਤੰਬਰ (ਕਰਮਜੀਤ ਸਿੰਘ)-ਸਥਾਨਕ ਦੁਲੱਦੀ ਗੇਟ ਸਥਿਤ ਪ੍ਰਾਚੀਨ ਸ਼੍ਰੀ ਹਨੂਮਾਨ ਮੰਦਿਰ ਕਮੇਟੀ ਦੁਧਾਧਾਰੀ ਦੀ ਬੈਠਕ ਦੀਪਕ ਨਾਗਪਾਲ ਅਤੇ ਮਹੰਤ ਬਾਬਾ ਰਾਮ ਕਿਸ਼ੋਰ ਦਾਸ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਪ੍ਰਧਾਨ ਸਮਾਜ ਸੇਵਕ ਦੀਪਕ ਨਾਗਪਾਲ ਨੇ ਦੱਸਿਆ ਕਿ ...

ਪੂਰੀ ਖ਼ਬਰ »

ਬਰਤਨ ਦੀ ਦੁਕਾਨ 'ਚੋਂ ਕੀਮਤੀ ਸਾਮਾਨ ਚੋਰੀ

ਪਾਤੜਾਂ, 11 ਸਤੰਬਰ (ਗੁਰਵਿੰਦਰ ਸਿੰਘ ਬੱਤਰਾ)-ਬੀਤੀ ਰਾਤ ਚੋਰਾਂ ਵਲੋਂ ਸ਼ਹਿਰ ਦੇ ਚੌਾਕ ਵਿਚ ਪੈਂਦੀ ਦੁਕਾਨ 'ਤੇ ਚੋਰੀ ਦੀ ਘਟਨਾ ਨੰੂ ਅੰਜਾਮ ਦਿੱਤਾ ਗਿਆ ਹੈ | ਜਾਣਕਾਰੀ ਅਨੁਸਾਰ ਸਿੰਗਲਾ ਬਰਤਨ ਭੰਡਾਰ ਦੇ ਮਾਲਕ ਪ੍ਰਸ਼ੋਤਮ ਸਿੰਗਲਾ ਨੇ ਦੱਸਿਆ ਕਿ ਜਦੋਂ ਉਨ੍ਹਾਂ ...

ਪੂਰੀ ਖ਼ਬਰ »

ਕਲਾਥ ਹਾਊਸ 'ਤੇ ਗੋਲੀ ਚਲਾਉਣ ਦੇ ਮਾਮਲੇ 'ਚ ਪੁਲਿਸ ਨੂੰ ਮਿਲੀ ਭਾਰੀ ਸਫਲਤਾ, ਇਕ ਗਿ੍ਫ਼ਤਾਰ

ਗੂਹਲਾ ਚੀਕਾ, 11 ਸਤੰਬਰ (ਓ.ਪੀ. ਸੈਣੀ)-ਇੱਥੇ ਪੁਲਿਸ ਨੂੰ ਉਸ ਸਮੇਂ ਭਾਰੀ ਸਫਲਤਾ ਮਿਲੀ ਜਦੋਂ ਬੀਤੇ ਦਿਨੀਂ ਚੀਕਾ ਵਿਖੇ ਇਕ ਕਲਾਥ ਹਾਊਸ 'ਤੇ ਗੋਲੀ ਚਲਾਉਣ ਦੇ ਦੋਸ਼ 'ਚ ਇਕ ਕਥਿਤ ਦੋਸ਼ੀ ਨੂੰ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ | ਜ਼ਿਕਰਯੋਗ ਹੈ ਕਿ ਇੱਥੇ 31 ਅਗਸਤ 2019 ਨੂੰ ...

ਪੂਰੀ ਖ਼ਬਰ »

ਦਲਬੀਰ ਸਿੰਘ ਨੇ ਉਪ ਪੁਲਿਸ ਕਪਤਾਨ ਪਾਤੜਾਂ ਦਾ ਅਹੁਦਾ ਸੰਭਾਲਿਆ

ਪਾਤੜਾਂ, 11 ਸਤੰਬਰ (ਜਗਦੀਸ਼ ਸਿੰਘ ਕੰਬੋਜ)-ਉਪ ਪੁਲਿਸ ਕਪਤਾਨ ਸੁਖਅੰਮਿ੍ਤ ਸਿੰਘ ਰੰਧਾਵਾ ਦੇ ਤਬਾਦਲੇ ਮਗਰੋਂ ਪਾਤੜਾਂ ਦੇ ਉੱਪ ਪੁਲਿਸ ਕਪਤਾਨ ਦਾ ਅਹੁਦਾ ਦਲਬੀਰ ਸਿੰਘ ਨੇ ਸੰਭਾਲ ਲਿਆ | ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਜਿੱਥੇ ਲੋਕਾਂ ਤੋਂ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਦੇ 109 ਵਿਦਿਆਰਥੀਆਂ ਨੇ ਕੀਤੀ 'ਨੋਬਲ ਪਰਾਈਜ਼ ਸੀਰੀਜ਼ ਇੰਡੀਆ 2019' 'ਚ ਸ਼ਿਰਕਤ

ਪਟਿਆਲਾ, 11 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬ ਸਰਕਾਰ ਦੇ ਵਿਗਿਆਨ ਅਤੇ ਤਕਨਾਲੌਜੀ ਵਿਭਾਗ ਦੇ ਸੱਦੇ ਉੱਪਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵੱਖ-ਵੱਖ ਵਿਭਾਗਾਂ ਦੇ 109 ਵਿਦਿਆਰਥੀਆਂ ਵਲੋਂ ਮੋਹਾਲੀ ਵਿਖੇ ਭਾਰਤ ਸਰਕਾਰ ਦੇ ਬਾਇਓ ਟੈਕਨੌਲਜੀ ਵਿਭਾਗ ਵਲੋਂ ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਅਜਾਪਾਲ ਸਿੰਘ ਦੇ ਚੌਗਿਰਦੇ ਨੂੰ ਸਾਫ਼ ਕਰਨ ਦੀ ਕੀਤੀ ਮੰਗ

ਨਾਭਾ, 11 ਸਤੰਬਰ (ਕਰਮਜੀਤ ਸਿੰਘ)-ਦਸਮ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਨਗਾਰਚੀ ਬਾਬਾ ਅਜਾਪਾਲ ਸਿੰਘ ਦੇ ਤਪੋ ਸਥਾਨ 'ਤੇ ਸਥਿਤ ਇਤਿਹਾਸਕ ਗੁ: ਬਾਬਾ ਅਜਾਪਾਲ ਸਿੰਘ (ਘੋੜਿਆਂ ਵਾਲਾ) ਦੇ ਚੌਗਿਰਦੇ ਨੂੰ ਇਲਾਕਾ ਨਿਵਾਸੀ ਅਤੇ ਸਿੱਖ ਸੰਗਤਾਂ ਵਲੋਂ ਸਾਫ ਕਰਨ ਦੀ ...

ਪੂਰੀ ਖ਼ਬਰ »

ਸ੍ਰੀ ਸਨਾਤਨ ਧਰਮ ਸਭਾ ਨੇ ਸ੍ਰੀ ਵਾਮਨ ਦਵਾਦਸ਼ੀ ਦੇ ਤਿਉਹਾਰ 'ਤੇ ਸਜਾਇਆ ਵਿਸ਼ਾਲ ਮੰਚ

ਪਟਿਆਲਾ, 11 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਸ੍ਰੀ ਸਨਾਤਨ ਧਰਮ ਸਭਾ ਪਟਿਆਲਾ ਵਲੋਂ ਕਿਲ੍ਹਾ ਚੌਾਕ ਪਟਿਆਲਾ ਵਿਚ ਸ੍ਰੀ ਵਾਮਨ ਦਵਾਦਸ਼ੀ ਦਾ ਤਿਉਹਾਰ ਸਭਾ ਦੇ ਪ੍ਰਧਾਨ ਲਾਲ ਚੰਦ ਜਿੰਦਲ ਦੀ ਯੋਗ ਅਗਵਾਈ ਵਿਚ ਸਭਾ ਵਲੋਂ ਕਿਲ੍ਹਾ ਚੌਕ ਪਟਿਆਲਾ ਵਿਖੇ ਇਕ ਵਿਸ਼ਾਲ ਮੰਚ ...

ਪੂਰੀ ਖ਼ਬਰ »

ਦੋ ਝੰਡੀ ਵਾਲੀਆਂ ਕੁਸ਼ਤੀਆਂ 'ਚ ਰਿੰਕੂ ਘੱਗਰ ਸਰਾਏ ਤੇ ਨਵਾਜ਼ ਅਲੀ ਮੁਸਤਫਾਬਾਦ ਨੇ 51-51 ਹਜ਼ਾਰ ਰੁਪਏ ਜਿੱਤਿਆ

ਬਨੂੜ, 11 ਸਤੰਬਰ (ਭੁਪਿੰਦਰ ਸਿੰਘ)-ਗੁੱਗਾ ਮਾੜੀ ਮੈਨੇਜਮੈਂਟ ਕਮੇਟੀ ਵਲੋਂ ਬਨੂੜ ਰਾਮਨੌਮੀ 'ਤੇ ਤਿੰਨ ਦਿਨਾ ਸਲਾਨਾ ਮੇਲਾ ਹੋਇਆ, ਜਿਸ 'ਚ ਇਲਾਕੇ ਭਰ ਤੋਂ ਵੱਡੀ ਗਿਣਤੀ 'ਚ ਸ਼ਰਧਾਲੂਆਂ ਨੇ ਸ਼ਿਰਕਤ ਕੀਤੀ | ਮੇਲੇ 'ਚ ਵੱਡੇ-ਵੱਡੇ ਝੂਲੇ ਖਿੱਚ ਦਾ ਕੇਂਦਰ ਰਹੇ ਤੇ ...

ਪੂਰੀ ਖ਼ਬਰ »

ਪਰਾਲੀ ਸਾੜਨ ਵਿਰੁੱਧ ਜਾਗਰੂਕਤਾ ਫੈਲਾਉਣ ਸਬੰਧੀ ਪ੍ਰੋਗਰਾਮ ਕਰਵਾਇਆ

ਪਟਿਆਲਾ, 11 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਕੌਮੀ ਸੇਵਾ ਯੋਜਨਾ (ਐੱਨ.ਐੱਸ.ਐੱਸ.) ਵਿਭਾਗ ਵਲੋਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਸਹਿਯੋਗ ਨਾਲ ਪਰਾਲੀ ਸਾੜਨ ਵਿਰੁੱਧ ਜਾਗਰੂਕਤਾ ਫੈਲਾਉਣ ਸਬੰਧੀ ਸਾਇੰਸ ਆਡੀਟੋਰੀਅਮ ਵਿਖੇ ਇਕ ...

ਪੂਰੀ ਖ਼ਬਰ »

ਸਿਵਲ ਹਸਪਤਾਲ ਰਾਜਪੁਰਾ ਨੇ ਸਵੱਛਤਾ ਤੇ ਕਾਇਆ-ਕਲਪ ਮੁਹਿੰਮ 'ਚ ਮਾਰੀ ਬਾਜ਼ੀ

ਰਾਜਪੁਰਾ, 11 ਸਤੰਬਰ (ਜੀ.ਪੀ. ਸਿੰਘ)-ਸਥਾਨਕ ਸਿਵਲ ਹਸਪਤਾਲ ਨੂੰ ਸਵੱਛਤਾ ਅਤੇ ਕਾਇਆ-ਕਲਪ ਮੁਹਿੰਮ ਵਿਚ ਹਸਪਤਾਲਾਂ ਦੀ ਵਧੀਆ ਕਾਰਗੁਜ਼ਾਰੀ ਦੇਖਣ ਲਈ ਨਿਰੀਖਣ ਕਰਨ ਪਹੁੰਚੀ ਟੀਮ ਦੀ ਪਰਖ ਉੱਤੇ ਖਰਾ ਉੱਤਰਨ 'ਤੇ ਸਿਹਤ ਮੰਤਰੀ ਪੰਜਾਬ ਵਲੋਂ ਸਥਾਨਕ ਏ.ਪੀ. ਜੈਨ ਸਿਵਲ ...

ਪੂਰੀ ਖ਼ਬਰ »

ਬ੍ਰਾਹਮਣ ਸਭਾ ਪਾਤੜਾਂ ਵਲੋਂ ਚੇਅਰਪਰਸਨ ਕਿਰਨਾ ਰਾਣੀ ਸ਼ਰਮਾ ਦਾ ਸਨਮਾਨ

ਪਾਤੜਾਂ, 11 ਸਤੰਬਰ (ਜਗਦੀਸ਼ ਸਿੰਘ ਕੰਬੋਜ)-ਬ੍ਰਾਹਮਣ ਸਭਾ ਪਾਤੜਾਂ ਵਲੋਂ ਇਕ ਸਨਮਾਨ ਸਮਾਰੋਹ ਕਰਕੇ ਬਲਾਕ ਸੰਮਤੀ ਪਾਤੜਾਂ ਦੇ ਚੇਅਰਪਰਸਨ ਕਿਰਨਾ ਰਾਣੀ ਸ਼ਰਮਾ ਅਤੇ ਉਪ ਚੇਅਰਮੈਨ ਦਲਵੀਰ ਸਿੰਘ ਸ਼ੇਰਗੜ੍ਹ ਨੂੰ ਸਨਮਾਨਿਤ ਕੀਤਾ ਗਿਆ ਹੈ | ਇਸ ਸਮਾਰੋਹ 'ਚ ਚੇਅਰਪਰਸਨ ...

ਪੂਰੀ ਖ਼ਬਰ »

ਹੜ੍ਹ ਪੀੜਤ ਕਿਸਾਨਾਂ ਨੂੰ 7827 ਏਕੜ ਝੋਨੇ ਦੀ ਫ਼ਸਲ ਦਾ 9 ਕਰੋੜ ਤੋਂ ਵੱਧ ਮੁਆਵਜ਼ਾ ਮਿਲੇਗਾ-ਨਿਰਮਲ ਸਿੰਘ, ਸੰਧੂਰਾ ਸਿੰਘ

ਸ਼ੁਤਰਾਣਾ, 11 ਸਤੰਬਰ (ਬਲਦੇਵ ਸਿੰਘ ਮਹਿਰੋਕ)-ਸ਼ੁਤਰਾਣਾ ਹਲਕੇ 'ਚ ਬੀਤੇ ਦਿਨੀਂ ਆਏ ਘੱਗਰ ਦਰਿਆ ਦੇ ਹੜ੍ਹ ਨਾਲ ਬਰਬਾਦ ਹੋਈ ਝੋਨੇ ਦੀ ਫ਼ਸਲ ਦੇ ਮੁਆਵਜ਼ੇ ਵਜੋਂ ਪੀੜਿਤ ਕਿਸਾਨਾਂ ਨੂੰ 9 ਕਰੋੜ ਰੁਪਏ ਤੋਂ ਵੱਧ ਰਾਸ਼ੀ ਮਿਲੇਗੀ | ਹਲਕਾ ਵਿਧਾਇਕ ਨਿਰਮਲ ਸਿੰਘ ...

ਪੂਰੀ ਖ਼ਬਰ »

ਬਾਬਾ ਨਰਸਿੰਗ ਦਾਸ ਦੀ ਬਰਸੀ 14 ਨੂੰ

ਨਾਭਾ, 11 ਸਤੰਬਰ (ਕਰਮਜੀਤ ਸਿੰਘ)-ਸਥਾਨਕ ਦੁਲੱਦੀ ਗੇਟ ਸਥਿਤ ਪ੍ਰਾਚੀਨ ਸ਼੍ਰੀ ਹਨੂਮਾਨ ਮੰਦਿਰ ਕਮੇਟੀ ਦੁਧਾਧਾਰੀ ਦੀ ਬੈਠਕ ਦੀਪਕ ਨਾਗਪਾਲ ਅਤੇ ਮਹੰਤ ਬਾਬਾ ਰਾਮ ਕਿਸ਼ੋਰ ਦਾਸ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਪ੍ਰਧਾਨ ਸਮਾਜ ਸੇਵਕ ਦੀਪਕ ਨਾਗਪਾਲ ਨੇ ਦੱਸਿਆ ਕਿ ...

ਪੂਰੀ ਖ਼ਬਰ »

ਬਰਤਨ ਦੀ ਦੁਕਾਨ 'ਚੋਂ ਕੀਮਤੀ ਸਾਮਾਨ ਚੋਰੀ

ਪਾਤੜਾਂ, 11 ਸਤੰਬਰ (ਗੁਰਵਿੰਦਰ ਸਿੰਘ ਬੱਤਰਾ)-ਬੀਤੀ ਰਾਤ ਚੋਰਾਂ ਵਲੋਂ ਸ਼ਹਿਰ ਦੇ ਚੌਾਕ ਵਿਚ ਪੈਂਦੀ ਦੁਕਾਨ 'ਤੇ ਚੋਰੀ ਦੀ ਘਟਨਾ ਨੰੂ ਅੰਜਾਮ ਦਿੱਤਾ ਗਿਆ ਹੈ | ਜਾਣਕਾਰੀ ਅਨੁਸਾਰ ਸਿੰਗਲਾ ਬਰਤਨ ਭੰਡਾਰ ਦੇ ਮਾਲਕ ਪ੍ਰਸ਼ੋਤਮ ਸਿੰਗਲਾ ਨੇ ਦੱਸਿਆ ਕਿ ਜਦੋਂ ਉਨ੍ਹਾਂ ...

ਪੂਰੀ ਖ਼ਬਰ »

ਕਲਾਥ ਹਾਊਸ 'ਤੇ ਗੋਲੀ ਚਲਾਉਣ ਦੇ ਮਾਮਲੇ 'ਚ ਪੁਲਿਸ ਨੂੰ ਮਿਲੀ ਭਾਰੀ ਸਫਲਤਾ, ਇਕ ਗਿ੍ਫ਼ਤਾਰ

ਗੂਹਲਾ ਚੀਕਾ, 11 ਸਤੰਬਰ (ਓ.ਪੀ. ਸੈਣੀ)-ਇੱਥੇ ਪੁਲਿਸ ਨੂੰ ਉਸ ਸਮੇਂ ਭਾਰੀ ਸਫਲਤਾ ਮਿਲੀ ਜਦੋਂ ਬੀਤੇ ਦਿਨੀਂ ਚੀਕਾ ਵਿਖੇ ਇਕ ਕਲਾਥ ਹਾਊਸ 'ਤੇ ਗੋਲੀ ਚਲਾਉਣ ਦੇ ਦੋਸ਼ 'ਚ ਇਕ ਕਥਿਤ ਦੋਸ਼ੀ ਨੂੰ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ | ਜ਼ਿਕਰਯੋਗ ਹੈ ਕਿ ਇੱਥੇ 31 ਅਗਸਤ 2019 ਨੂੰ ...

ਪੂਰੀ ਖ਼ਬਰ »

ਦਲਬੀਰ ਸਿੰਘ ਨੇ ਉਪ ਪੁਲਿਸ ਕਪਤਾਨ ਪਾਤੜਾਂ ਦਾ ਅਹੁਦਾ ਸੰਭਾਲਿਆ

ਪਾਤੜਾਂ, 11 ਸਤੰਬਰ (ਜਗਦੀਸ਼ ਸਿੰਘ ਕੰਬੋਜ)-ਉਪ ਪੁਲਿਸ ਕਪਤਾਨ ਸੁਖਅੰਮਿ੍ਤ ਸਿੰਘ ਰੰਧਾਵਾ ਦੇ ਤਬਾਦਲੇ ਮਗਰੋਂ ਪਾਤੜਾਂ ਦੇ ਉੱਪ ਪੁਲਿਸ ਕਪਤਾਨ ਦਾ ਅਹੁਦਾ ਦਲਬੀਰ ਸਿੰਘ ਨੇ ਸੰਭਾਲ ਲਿਆ | ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਜਿੱਥੇ ਲੋਕਾਂ ਤੋਂ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਦੇ 109 ਵਿਦਿਆਰਥੀਆਂ ਨੇ ਕੀਤੀ 'ਨੋਬਲ ਪਰਾਈਜ਼ ਸੀਰੀਜ਼ ਇੰਡੀਆ 2019' 'ਚ ਸ਼ਿਰਕਤ

ਪਟਿਆਲਾ, 11 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬ ਸਰਕਾਰ ਦੇ ਵਿਗਿਆਨ ਅਤੇ ਤਕਨਾਲੌਜੀ ਵਿਭਾਗ ਦੇ ਸੱਦੇ ਉੱਪਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵੱਖ-ਵੱਖ ਵਿਭਾਗਾਂ ਦੇ 109 ਵਿਦਿਆਰਥੀਆਂ ਵਲੋਂ ਮੋਹਾਲੀ ਵਿਖੇ ਭਾਰਤ ਸਰਕਾਰ ਦੇ ਬਾਇਓ ਟੈਕਨੌਲਜੀ ਵਿਭਾਗ ਵਲੋਂ ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਅਜਾਪਾਲ ਸਿੰਘ ਦੇ ਚੌਗਿਰਦੇ ਨੂੰ ਸਾਫ਼ ਕਰਨ ਦੀ ਕੀਤੀ ਮੰਗ

ਨਾਭਾ, 11 ਸਤੰਬਰ (ਕਰਮਜੀਤ ਸਿੰਘ)-ਦਸਮ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਨਗਾਰਚੀ ਬਾਬਾ ਅਜਾਪਾਲ ਸਿੰਘ ਦੇ ਤਪੋ ਸਥਾਨ 'ਤੇ ਸਥਿਤ ਇਤਿਹਾਸਕ ਗੁ: ਬਾਬਾ ਅਜਾਪਾਲ ਸਿੰਘ (ਘੋੜਿਆਂ ਵਾਲਾ) ਦੇ ਚੌਗਿਰਦੇ ਨੂੰ ਇਲਾਕਾ ਨਿਵਾਸੀ ਅਤੇ ਸਿੱਖ ਸੰਗਤਾਂ ਵਲੋਂ ਸਾਫ ਕਰਨ ਦੀ ...

ਪੂਰੀ ਖ਼ਬਰ »

ਸ੍ਰੀ ਸਨਾਤਨ ਧਰਮ ਸਭਾ ਨੇ ਸ੍ਰੀ ਵਾਮਨ ਦਵਾਦਸ਼ੀ ਦੇ ਤਿਉਹਾਰ 'ਤੇ ਸਜਾਇਆ ਵਿਸ਼ਾਲ ਮੰਚ

ਪਟਿਆਲਾ, 11 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਸ੍ਰੀ ਸਨਾਤਨ ਧਰਮ ਸਭਾ ਪਟਿਆਲਾ ਵਲੋਂ ਕਿਲ੍ਹਾ ਚੌਾਕ ਪਟਿਆਲਾ ਵਿਚ ਸ੍ਰੀ ਵਾਮਨ ਦਵਾਦਸ਼ੀ ਦਾ ਤਿਉਹਾਰ ਸਭਾ ਦੇ ਪ੍ਰਧਾਨ ਲਾਲ ਚੰਦ ਜਿੰਦਲ ਦੀ ਯੋਗ ਅਗਵਾਈ ਵਿਚ ਸਭਾ ਵਲੋਂ ਕਿਲ੍ਹਾ ਚੌਕ ਪਟਿਆਲਾ ਵਿਖੇ ਇਕ ਵਿਸ਼ਾਲ ਮੰਚ ...

ਪੂਰੀ ਖ਼ਬਰ »

ਪਿਰਾਮਿਡ ਈ-ਸਰਵਿਸਜ਼ ਰਾਹੀਂ ਪਟਿਆਲੇ ਦੇ ਨੌਜਵਾਨਾਂ ਨੂੰ ਵਿਦੇਸ਼ 'ਚ ਪੜ੍ਹਨ ਦੀ ਮਿਲੀ ਰਾਹ

ਜਲੰਧਰ, 11 ਸਤੰਬਰ (ਅ.ਬ)-ਪਿਰਾਮਿਡ ਈ-ਸਰਵਿਸਿਜ਼ ਨੇ ਇਕ ਵਿਸ਼ਾਲ ਸੁਪਰ ਕੈਨੇਡੀਅਨ ਐਜੂਕੇਸ਼ਨ ਮੇਲਾ ਕਰਵਾਇਆ, ਜਿਸ ਵਿਚ ਨਾ ਸਿਰਫ ਕੈਨੇਡਾ ਬਲਕਿ ਦੁਨੀਆ ਭਰ ਦੀਆਂ ਕਈ ਨਾਮਵਰ ਯੂਨੀਵਰਸਿਟੀਆਂ ਅਤੇ ਕਾਲਜਾਂ ਨੇ ਭਾਗ ਲਿਆ | ਮੌਕਾ ਵੇਖਦਿਆਂ ਬਹੁਤ ਸਾਰੇ ਵਿਦਿਆਰਥੀ, ...

ਪੂਰੀ ਖ਼ਬਰ »

ਤਪਦਿਕ ਦੀ ਰੋਕਥਾਮ ਤੇ ਅਨੀਮੀਆ ਦੀ ਘਾਟ ਦੂਰ ਕਰਨ ਲਈ ਜਾਗਰੂਕਤਾ ਕੈਂਪ

ਬਹਾਦਰਗੜ੍ਹ, 11 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਮੁੱਢਲਾ ਸਿਹਤ ਕੇਂਦਰ ਕੌਲੀ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਰੰਜਨਾ ਸ਼ਰਮਾ ਦੀ ਅਗਵਾਈ ਵਿਚ ਪਿੰਡ ਕੌਲੀ ਵਿਖੇ ਤਪਦਿਕ ਦੀ ਰੋਕਥਾਮ ਅਤੇ ਰਾਸ਼ਟਰੀ ਪੋਸ਼ਣ ਮਾਂਹ ਤਹਿਤ ਅਨੀਮੀਆ ਦੀ ਘਾਟ ਦੂਰ ਕਰਨ ਦੇ ਲਈ ਜਾਗਰੂਕਤਾ ...

ਪੂਰੀ ਖ਼ਬਰ »

ਆਸ਼ਾ ਵਰਕਰਾਂ ਦਾ ਆਰਥਿਕ ਸ਼ੋਸ਼ਣ ਬੰਦ ਕੀਤਾ ਜਾਵੇ -ਪੰਜੋਲਾ

ਬਨੂੜ, 11 ਸਤੰਬਰ (ਭੁਪਿੰਦਰ ਸਿੰਘ)-ਆਸ਼ਾ ਵਰਕਰਜ਼ ਯੂਨੀਅਨ ਪੰਜਾਬ ਦੀ ਪ੍ਰਧਾਨ ਕਿਰਨਦੀਪ ਕੌਰ ਪੰਜੋਲਾ ਨੇ ਮੰਗ ਕੀਤੀ ਹੈ ਕਿ ਆਸ਼ਾ ਵਰਕਰਾਂ ਦਾ ਆਰਥਿਕ ਸ਼ੋਸ਼ਣ ਬੰਦ ਕਰਕੇ ਉਨ੍ਹਾਂ ਨੂੰ ਨਿਯਮਿਤ ਗ੍ਰੇਡ ਦੇ ਘੇਰੇ ਵਿਚ ਲਿਆਂਦਾ ਜਾਵੇ | ਉਹ ਅੱਜ ਬਨੂੜ ਦੇ ਗੁਰਦੁਆਰਾ ...

ਪੂਰੀ ਖ਼ਬਰ »

ਅੰਡਰ 19 ਮੁਕਾਬਲੇ 'ਚ ਜਿੱਤਿਆ ਚਾਂਦੀ ਦਾ ਤਗਮਾ

ਘਨੌਰ, 11 ਸਤੰਬਰ (ਜਾਦਵਿੰਦਰ ਸਿੰਘ ਜੋਗੀਪੁਰ)-ਘਨੌਰ ਹਲਕੇ ਅਧੀਨ ਆਉਂਦੇ ਪਿੰਡ ਸ਼ੰਭੂ ਕਲਾਂ ਦੇ ਸੀਨੀਅਰ ਸੈਕੰਡਰੀ ਸਕੂਲ ਵਿਚ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਦਵਿੰਦਰ ਸਿੰਘ ਨੇ ਪੋਲੋ ਗਰਾਊਾਡ, ਪਟਿਆਲਾ ਵਿਖੇ ਹੋਈਆਂ ਖੇਡਾਂ ਵਿਚ ਬਤੌਰ ਘਨੌਰ ਜ਼ੋਨ ਦੀ ਟੀਮ ਦੇ ...

ਪੂਰੀ ਖ਼ਬਰ »

ਸਮਾਜ ਭਲਾਈ ਲਈ ਉਪਕਾਰ ਸੇਵਾ ਸੰਸਥਾ ਜਾਤੀਵਾਲ ਦਾ ਹੋਇਆ ਗਠਨ

ਭਾਦਸੋਂ, 11 ਸਤੰਬਰ (ਗੁਰਬਖ਼ਸ਼ ਸਿੰਘ ਵੜੈਚ)-ਸਮਾਜ ਵਿਚ ਫੈਲ ਰਹੀ ਬਦਅਮਨੀ, ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਅਤੇ ਲੋੜਵੰਦਾਂ ਦੀ ਮਦਦ ਲਈ ਪਿੰਡ ਜਾਤੀਵਾਲ ਵਿਖੇ ਮਿਲਕਫੈੱਡ ਪੰਜਾਬ ਦੇ ਸਾਬਕਾ ਜਨਰਲ ਮੈਨੇਜਰ ਬਲਵਿੰਦਰ ਸਿੰਘ ਜਾਤੀਵਾਲ ਦੀ ਸਰਪ੍ਰਸਤੀ ਅਤੇ ਸੂਬਾ ...

ਪੂਰੀ ਖ਼ਬਰ »

ਕੌਮੀ ਸਨਮਾਨ ਮਿਲਿਆ ਕਿਸਾਨ ਬੀਰ ਦਲਵਿੰਦਰ ਸਿੰਘ ਨੂੰ

ਪਟਿਆਲਾ, 11 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਭਾਰਤੀ ਖੇਤੀ ਖੋਜ ਪ੍ਰੀਸ਼ਦ ਅਤੇ ਨਿਰਦੇਸ਼ਾਲਾ, ਖੇਤੀ ਅਤੇ ਕਿਸਾਨ ਭਲਾਈ ਵਲੋਂ ਫ਼ਸਲਾਂ ਦੀ ਰਹਿੰਦ-ਖੂੰਹਦ ਦੀ ਸੁਚਜੀ ਵਰਤੋਂ ਦੇ ਵਿਸ਼ੇ 'ਤੇ ਕਿਸਾਨਾਂ ਦੀ ਕੌਮੀ ਕਾਨਫ਼ਰੰਸ ਕਰਵਾਈ ਗਈ | ਇੱਥੇ ਪੰਜਾਬ, ਹਰਿਆਣਾ, ਉਤਰ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਪਟਿਆਲਾ ਵਿਖੇ 'ਪੋਸ਼ਣ ਮਾਹ' ਤਹਿਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ

ਪਟਿਆਲਾ, 11 ਸਤੰਬਰ (ਗੁਰਵਿੰਦਰ ਸਿੰਘ ਔਲਖ)-ਖ਼ਾਲਸਾ ਕਾਲਜ ਦੇ ਐਨ.ਐੱਸ.ਐੱਸ. ਵਿਭਾਗ ਵਲੋਂ ਕਾਲਜ ਦੇ ਵੱਖ-ਵੱਖ ਵਿਭਾਗਾਂ ਦੇ ਸਹਿਯੋਗ ਨਾਲ ਮਨਾਏ ਜਾ ਰਹੇ 'ਪੋਸ਼ਣ ਮਾਹ' ਤਹਿਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ | ਕਾਲਜ ਪਿ੍ੰਸੀਪਲ ਡਾ. ਧਰਮਿੰਦਰ ਸਿੰਘ ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਸ਼ਹੀਦਾਂ ਵਿਖੇ ਸਾਲਾਨਾ ਮੇਲਾ ਕਰਵਾਇਆ

ਸ਼ੁਤਰਾਣਾ, 11 ਸਤੰਬਰ (ਬਲਦੇਵ ਸਿੰਘ ਮਹਿਰੋਕ)-ਸਥਾਨਕ ਕਸਬੇ ਵਿਖੇ ਰਾਸ਼ਟਰੀ ਰਾਜ ਮਾਰਗ ਉੱਪਰ ਸਥਿਤ ਗੁਰਦੁਆਰਾ ਬਾਬਾ ਸ਼ਹੀਦਾਂ (ਪੈਂਦ) ਵਿਖੇ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਸਲਾਨਾਂ ਸ਼ਹੀਦੀ ਜੋੜ ਮੇਲਾ ਕਰਵਾਇਆ ਗਿਆ | ਮੇਲਾ ਪ੍ਰਬੰਧਕ ਕਮੇਟੀ ਗੁਰੂ ਨਾਨਕ ਦਲ ...

ਪੂਰੀ ਖ਼ਬਰ »

ਪਟਿਆਲਾ 'ਚ ਮਿਲਣਗੀਆਂ ਭਾਰੀ ਡਿਸਕਾਊਾਟ 'ਤੇ ਕੰਨਾਂ ਦੀਆਂ ਮਸ਼ੀਨਾਂ

ਲੁਧਿਆਣਾ, 11 ਸਤੰਬਰ (ਸਲੇਮਪੁਰੀ)-ਮੈਕਸ ਕੰਪਨੀ ਦੁਆਰਾ ਜਰਮਨ ਤਕਨੀਕ ਆਧਾਰਿਤ ਕੰਨਾਂ ਦੀ ਉਤਮ ਕੁਆਲਿਟੀ ਦੀਆਂ ਮਸ਼ੀਨਾਂ ਮਾਰਕੀਟ ਤੋਂ ਬਹੁਤ ਹੀ ਘੱਟ ਕੀਮਤ 'ਤੇ ਭਾਰੀ ਡਿਸਕਾਊਾਟ ਉਪਰ ਇਕ ਸਾਲ ਦੀ ਗਰੰਟੀ ਨਾਲ ਉਪਲਬਧ ਕਰਵਾਈਆਂ ਜਾ ਰਹੀਆਂ ਹਨ | ਇਹ ਮਸ਼ੀਨਾਂ 14 ਸਤੰਬਰ ...

ਪੂਰੀ ਖ਼ਬਰ »

ਤੀਜੇ ਦਿਨ ਕੀਤਾ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਮੁੱਖ ਦਫ਼ਤਰ ਦਾ ਘਿਰਾਓ

ਪਟਿਆਲਾ, 11 ਸਤੰਬਰ (ਜਸਪਾਲ ਸਿੰਘ ਢਿੱਲੋਂ, ਧਰਮਿੰਦਰ ਸਿੰਘ ਸਿੱਧੂ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ) ਦੀ ਪੰਜਾਬ ਰਾਜ ਕਮੇਟੀ ਵਲੋਂ ਆਰੰਭਿਆ ਪੱਕਾ ਮੋਰਚਾ ਇੱਥੇ ਤੀਜੇ ਦਿਨ ਵਿਚ ਦਾਖਲ ਹੋ ਗਿਆ | ਵੱਖੋ ਵੱਖ ਜ਼ਿਲਿਆਂ ਤੋਂ ਪੁੱਜੇ ਲੋਕਾਂ ਨੇ ...

ਪੂਰੀ ਖ਼ਬਰ »

ਅਵਾਰਾ ਪਸ਼ੂ ਅੱਗੇ ਆਉਣ ਨਾਲ ਬੇਕਾਬੂ ਮਹਿੰਦਰਾ ਪਿਕਅਪ ਖਤਾਨਾਂ 'ਚ ਪਲਟੀ

ਰਾਜਪੁਰਾ, 11 ਸਤੰਬਰ (ਜੀ.ਪੀ. ਸਿੰਘ)-ਰਾਜਪੁਰਾ-ਚੰਡੀਗੜ੍ਹ ਰੋਡ ਉੱਤੇ ਬੀਤੀ ਦੇਰ ਰਾਤ ਪਿੰਡ ਆਲਮਪੁਰ ਨੇੜੇ ਆਵਾਰਾ ਪਸ਼ੂ ਅੱਗੇ ਆਉਣ ਕਾਰਨ ਇਕ ਮਹਿੰਦਰਾ ਪਿਕਅਪ ਜੀਪ ਬੇਕਾਬੂ ਹੋ ਕੇ ਸੜਕ ਕੰਢੇ ਖਤਾਨਾਂ ਵਿਚ ਪਲਟ ਗਈ ਤੇ ਜੀਪ ਚਾਲਕ ਵਾਲ-ਵਾਲ ਬਚ ਗਿਆ | ਇਸ ਸਬੰਧੀ ...

ਪੂਰੀ ਖ਼ਬਰ »

ਬੈਂਸ ਿਖ਼ਲਾਫ਼ ਦਰਜ ਕੀਤਾ ਕੇਸ ਲੋਕਤੰਤਰ ਨੂੰ ਦਬਾਉਣ ਦੀ ਕੋਸ਼ਿਸ਼-ਜੋੜਾ ਮਾਜਰਾ

ਸਮਾਣਾ, 11 ਸਤੰਬਰ (ਪ੍ਰੀਤਮ ਸਿੰਘ ਨਾਗੀ)-ਪੰਜਾਬ ਸਰਕਾਰ ਦੀ ਹਦਾਇਤ 'ਤੇ ਲੁਧਿਆਣਾ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਿਖ਼ਲਾਫ਼ ਦਰਜ ਕੀਤਾ ਕੇਸ ਲੋਕਤੰਤਰ ਦਾ ਘਾਣ ਹੈ | ਅਜਿਹਾ ਲੋਕਤੰਤਰ ਨੂੰ ਦਬਾਉਣ ਵਾਲੀ ਗੱਲ ਹੈ | ਇਹ ਵਿਚਾਰ ਇਥੇ ਪੰਜਾਬ ਏਕਤਾ ਪਾਰਟੀ ਦੇ ਜਨਰਲ ...

ਪੂਰੀ ਖ਼ਬਰ »

ਹਰਮਨ ਸਿੰਘ ਤੇ ਦਿਵਯਮ ਲੰਗਵਾਲ ਬਣੇ ਭਾਰ ਤੋਲਣ 'ਚ ਜ਼ਿਲ੍ਹਾ ਚੈਂਪੀਅਨ

ਪਟਿਆਲਾ, 11 ਸਤੰਬਰ (ਚਹਿਲ)-ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਦੇ ਭਾਰ ਤੋਲਣ ਮੁਕਾਬਲਿਆਂ 'ਚ ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਾਸੀ ਰੋਡ ਦੇ ਖਿਡਾਰੀ ਹਰਮਨ ਸਿੰਘ ਤੇ ਦਿਵਯਮ ਲੰਗਵਾਲ ਨੇ ਭਾਰ ਤੋਲਣ ਮੁਕਾਬਲਿਆਂ 'ਚ ਸੋਨ ਤਗਮੇ ਜਿੱਤਣ ਦਾ ਮਾਣ ...

ਪੂਰੀ ਖ਼ਬਰ »

5 ਪੇਟੀਆਂ ਹਰਿਆਣੇ ਦੀ ਸ਼ਰਾਬ ਸਮੇਤ ਇਕ ਕਾਬੂ

ਪਟਿਆਲਾ, 11 ਸਤੰਬਰ (ਖਰੋੜ)-ਸਥਾਨਕ ਬੱਸ ਅੱਡਾ ਚੌਕ ਵਿਖੇ ਇਕ ਇਨੋਵਾ ਕਾਰ ਚਾਲਕ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਤਲਾਸ਼ੀ ਲੈਣ ਉਪਰੰਤ ਪੁਲਿਸ ਨੂੰ 60 ਬੋਤਲਾਂ ਹਰਿਆਣਾ ਦੀ ਸ਼ਰਾਬ ਦੀਆਂ ਬਰਾਮਦ ਹੋਈਆਂ | ਜਿਸ ਆਧਾਰ 'ਤੇ ਥਾਣਾ ਲਹੌਰੀ ਗੇਟ ਦੀ ਪੁਲਿਸ ਨੇ ਗੱਡੀ ਚਾਲਕ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX