ਤਾਜਾ ਖ਼ਬਰਾਂ


ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਦਾ ਸੰਘਰਸ਼ : ਤਿੰਨ ਅਧਿਆਪਕਾਂ ਦਾ ਮਰਨ ਵਰਤ ਜਾਰੀ
. . .  5 minutes ago
ਸੰਗਰੂਰ, 19 ਸਤੰਬਰ (ਧੀਰਜ ਪਸ਼ੋਰੀਆ)- ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ 16 ਦਿਨਾਂ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ 'ਚ ਸੰਘਰਸ਼ ਕਰ ਰਹੇ ਅਧਿਆਪਕਾਂ 'ਚੋਂ ਤਿੰਨ ਬੇਰੁਜ਼ਗਾਰ ਟੈੱਟ ਪਾਸ ਈ. ਟੀ. ਟੀ. ਅਧਿਆਪਕਾਂ ਦਾ...
ਕਰਜ਼ੇ ਦੇ ਬੋਝ ਹੇਠਾਂ ਦੱਬੇ ਕਿਸਾਨ ਨੇ ਜ਼ਹਿਰ ਪੀ ਕੇ ਕੀਤੀ ਖ਼ੁਦਕੁਸ਼ੀ
. . .  28 minutes ago
ਸ਼ੁਤਰਾਣਾ, 19 ਸਤੰਬਰ (ਬਲਦੇਵ ਸਿੰਘ ਮਹਿਰੋਕ)- ਪਟਿਆਲਾ ਜ਼ਿਲ੍ਹੇ ਦੇ ਹਲਕਾ ਸ਼ੁਤਰਾਣਾ ਵਿਖੇ ਪਿੰਡ ਸ਼ਾਦੀਪੁਰ ਮੋਮੀਆਂ ਦੀ ਗ੍ਰਾਮ ਪੰਚਾਇਤ ਡੇਰਾ ਭੂੰਡਥੇਹ ਦੇ ਇੱਕ ਕਿਸਾਨ ਵਲੋਂ ਖ਼ੁਦਕੁਸ਼ੀ...
ਸੁਲਤਾਨਪੁਰ ਲੋਧੀ ਵਿਖੇ ਸ਼੍ਰੋਮਣੀ ਕਮੇਟੀ ਦੀ ਬੈਠਕ ਸ਼ੁਰੂ
. . .  about 1 hour ago
ਸੁਲਤਾਨਪੁਰ ਲੋਧੀ, 19 ਸਤੰਬਰ (ਥਿੰਦ, ਕੋਮਲ, ਹੈਪੀ, ਲਾਡੀ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਵਿਸ਼ੇਸ਼ ਬੈਠਕ ਅੱਜ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ...
ਮਮਤਾ ਬੈਨਰਜੀ ਨੇ ਕੀਤੀ ਅਮਿਤ ਸ਼ਾਹ ਨਾਲ ਮੁਲਾਕਾਤ
. . .  about 1 hour ago
ਨਵੀਂ ਦਿੱਲੀ, 19 ਸਤੰਬਰ- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਤੇ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਇਸ...
ਸ਼੍ਰੋਮਣੀ ਕਮੇਟੀ ਵਲੋਂ ਜਗਨਨਾਥ ਪੁਰੀ ਵਿਖੇ ਪਹਿਲੇ ਪਾਤਸ਼ਾਹ ਨਾਲ ਸੰਬੰਧਿਤ ਅਸਥਾਨ ਬਿਲਕੁਲ ਸੁਰੱਖਿਅਤ ਹੋਣ ਦਾ ਦਾਅਵਾ
. . .  about 1 hour ago
ਅੰਮ੍ਰਿਤਸਰ, 19 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਹੈ ਕਿ ਓਡੀਸ਼ਾ ਦੇ ਜਗਨਨਾਥ ਪੁਰੀ ਵਿਖੇ ਸਥਿਤ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸੰਬੰਧਿਤ...
ਡੇਰਾ ਬਾਬਾ ਨਾਨਕ ਵਿਖੇ ਕੈਪਟਨ ਕਰ ਰਹੇ ਹਨ ਲੈਂਡ ਪੋਰਟ ਅਥਾਰਿਟੀ ਅਤੇ ਐੱਨ. ਐੱਚ. ਏ. ਦੇ ਅਧਿਕਾਰੀਆਂ ਨਾਲ ਬੈਠਕ
. . .  about 1 hour ago
ਡੇਰਾ ਬਾਬਾ ਨਾਨਕ, 19 ਸਤੰਬਰ (ਕਾਹਲੋਂ, ਪੁਰੇਵਾਲ, ਸ਼ਰਮਾ, ਮਾਂਗਟ, ਬਾਠ)- ਅੱਜ ਡੇਰਾ ਬਾਬਾ ਨਾਨਕ ਵਿਖੇ ਪਹੁੰਚੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਇੱਥੋਂ ਦੀ ਦਾਣਾ ਮੰਡੀ ਵਿਖੇ ਆਯੋਜਿਤ...
ਅੱਜ ਅਮਿਤ ਸ਼ਾਹ ਨਾਲ ਮੁਲਾਕਾਤ ਕਰੇਗੀ ਮਮਤਾ ਬੈਨਰਜੀ
. . .  about 1 hour ago
ਨਵੀਂ ਦਿੱਲੀ, 19 ਸਤੰਬਰ- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਅੱਜ ਕੇਂਦਰੀ ਗ੍ਰਹਿ ਮੰਤਰੀ ਅਤੇ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨਾਲ ਮੁਲਾਕਾਤ ਕਰੇਗੀ। ਇਹ ਅਟਕਲਾਂ ਲਗਾਈਆਂ ਜਾ...
20 ਡਾਲਰ ਫ਼ੀਸ ਪ੍ਰਕਿਰਿਆ ਖੁੱਲ੍ਹੇ ਦਰਸ਼ਨ-ਦੀਦਾਰੇ ਦੀ ਪਰੰਪਰਾ ਦੇ ਉਲਟ- ਕੈਪਟਨ
. . .  about 1 hour ago
ਡੇਰਾ ਬਾਬਾ ਨਾਨਕ, 19 ਮਈ (ਕਾਹਲੋਂ, ਪੁਰੇਵਾਲ, ਸ਼ਰਮਾ, ਮਾਂਗਟ, ਬਾਠ)- ਅੱਜ ਡੇਰਾ ਬਾਬਾ ਨਾਨਕ ਵਿਖੇ ਪਹੁੰਚੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਭਾਰਤ-ਪਾਕਿ ਕੌਮਾਂਤਰੀ ਸਰਹੱਦ ਵਿਖੇ ਜ਼ੀਰੋ ਲਾਈਨ 'ਤੇ ਜਾ ਕੇ ਸਰਹੱਦ...
ਬੇਅਦਬੀ ਮਾਮਲਾ : ਅਦਾਲਤ ਨੇ ਸੀ. ਬੀ. ਆਈ. ਨੂੰ 30 ਸਤੰਬਰ ਤੱਕ ਜਵਾਬ ਦਾਖ਼ਲ ਕਰਨ ਲਈ ਕਿਹਾ
. . .  about 2 hours ago
ਐੱਸ. ਏ. ਐੱਸ. ਨਗਰ, 19 ਸਤੰਬਰ (ਜਸਬੀਰ ਸਿੰਘ ਜੱਸੀ)- ਬੇਅਦਬੀ ਮਾਮਲੇ 'ਚ ਸੀ. ਬੀ. ਆਈ. ਵਲੋਂ ਅਦਾਲਤ 'ਚ ਕਲੋਜ਼ਰ ਰਿਪੋਰਟ ਪੇਸ਼ ਕਰਨ ਦੇ ਮਾਮਲੇ 'ਚ ਅੱਜ ਪੰਜਾਬ ਸਰਕਾਰ ਨੇ ਇੱਕ...
ਕੈਪਟਨ ਨੇ ਦੂਰਬੀਨ ਰਾਹੀਂ ਕੀਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ
. . .  about 2 hours ago
ਡੇਰਾ ਬਾਬਾ ਨਾਨਕ, 19 ਸਤੰਬਰ (ਕਾਹਲੋਂ, ਸ਼ਰਮਾ, ਪੁਰੇਵਾਲ ਮਾਂਗਟ, ਬਾਠ)- ਕੈਬਨਿਟ ਦੀ ਬੈਠਕ ਲਈ ਅੱਜ ਡੇਰਾ ਬਾਬਾ ਨਾਨਕ ਵਿਖੇ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ...
ਸ਼ਿਵ ਸੈਨਾ ਆਗੂ 'ਤੇ ਹਮਲਾ ਕਰਨ ਦਾ ਮਾਮਲਾ : ਅਦਾਲਤ ਨੇ ਮੁਲਜ਼ਮਾਂ ਦੇ ਵਕੀਲ ਨੂੰ ਮੁਹੱਈਆ ਕਰਾਈ ਚਾਰਜਸ਼ੀਟ ਦੀ ਕਾਪੀ
. . .  about 2 hours ago
ਐੱਸ. ਏ. ਐੱਸ. ਨਗਰ, 19 ਸਤੰਬਰ (ਜਸਬੀਰ ਸਿੰਘ ਜੱਸੀ)- ਸ਼ਿਵ ਸੈਨਾ ਆਗੂ ਅਮਿਤ ਅਰੋੜਾ 'ਤੇ ਹਮਲਾ ਕਰਨ ਦੇ ਮਾਮਲੇ 'ਚ ਅੱਜ ਐੱਨ. ਆਈ. ਏ. ਅਦਾਲਤ ਵਲੋਂ ਹਰਦੀਪ ਸਿੰਘ ਸ਼ੇਰਾ, ਰਮਨਦੀਪ...
ਫੌਜ ਮੁਖੀ ਬਿਪਿਨ ਰਾਵਤ ਨੇ ਕੀਤੇ ਬਦਰੀਨਾਥ ਮੰਦਰ ਦੇ ਦਰਸ਼ਨ
. . .  about 2 hours ago
ਦੇਹਰਾਦੂਨ, 19 ਸਤੰਬਰ- ਫੌਜ ਮੁਖੀ ਜਨਰਲ ਬਿਪਿਨ ਰਾਵਤ ਨੇ ਅੱਜ ਆਪਣੀ ਪਤਨੀ ਮਧੁਲਿਕਾ ਨਾਲ ਬਦਰੀਨਾਥ ਮੰਦਰ ਦੇ ਦਰਸ਼ਨ ਕੀਤੇ। ਇਸ...
ਡੇਰਾ ਬਾਬਾ ਨਾਨਕ ਪਹੁੰਚੇ ਕੈਪਟਨ ਅਤੇ ਉਨ੍ਹਾਂ ਦੀ ਕੈਬਨਿਟ ਦੇ ਵਜ਼ੀਰ
. . .  about 2 hours ago
ਡੇਰਾ ਬਾਬਾ ਨਾਨਕ, 19 ਸਤੰਬਰ (ਕਾਹਲੋਂ, ਸ਼ਰਮਾ, ਪੁਰੇਵਾਲ ਮਾਂਗਟ, ਬਾਠ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੀ ਕੈਬਨਿਟ ਦੇ ਕੁਝ ਵਜ਼ੀਰ ਡੇਰਾ ਬਾਬਾ ਨਾਨਕ ਵਿਖੇ ਪਹੁੰਚ ਚੁੱਕੇ...
ਕੁਝ ਸਮੇਂ ਬਾਅਦ ਡੇਰਾ ਬਾਬਾ ਨਾਨਕ 'ਚ ਸ਼ੁਰੂ ਹੋਵੇਗੀ ਪੰਜਾਬ ਕੈਬਨਿਟ ਦੀ ਬੈਠਕ
. . .  about 3 hours ago
ਡੇਰਾ ਬਾਬਾ ਨਾਨਕ, 19 ਸਤੰਬਰ (ਕਾਹਲੋਂ, ਸ਼ਰਮਾ, ਪੁਰੇਵਾਲ ਮਾਂਗਟ, ਬਾਠ)- ਜ਼ਿਲ੍ਹਾ ਗੁਰਦਾਸਪੁਰ ਦੇ ਇਤਿਹਾਸਕ ਕਸਬਾ ਡੇਰਾ ਬਾਬਾ ਨਾਨਕ 'ਚ ਅੱਜ ਪੰਜਾਬ ਕੈਬਨਿਟ ਦੀ ਬੈਠਕ ਮੁੱਖ ਮੰਤਰੀ ਕੈਪਟਨ...
ਝਾਰਖੰਡ 'ਚ ਕਾਂਗਰਸ ਨੂੰ ਝਟਕਾ, ਸਾਬਕਾ ਪ੍ਰਧਾਨ ਡਾ. ਅਜੇ ਕੁਮਾਰ 'ਆਪ' 'ਚ ਹੋਏ ਸ਼ਾਮਲ
. . .  about 3 hours ago
ਨਵੀਂ ਦਿੱਲੀ, 19 ਸਤੰਬਰ- ਝਾਰਖੰਡ ਕਾਂਗਰਸ ਦੇ ਸਾਬਕਾ ਪ੍ਰਧਾਨ ਡਾ. ਅਜੇ ਕੁਮਾਰ ਅੱਜ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ। ਉਨ੍ਹਾਂ ਨੇ ਅੱਜ 'ਆਪ' ਨੇਤਾ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼...
ਸ੍ਰੀਲੰਕਾ ਦੀ ਜਲ ਸੈਨਾ ਨੇ ਪੰਜ ਭਾਰਤੀ ਮਛੇਰਿਆਂ ਨੂੰ ਫੜਿਆ
. . .  about 3 hours ago
ਕਾਰ ਦੀ ਟਰੈਕਟਰ-ਟਰਾਲੀ ਨਾਲ ਹੋਈ ਭਿਆਨਕ ਟੱਕਰ, ਮਾਂ-ਪੁੱਤ ਸਣੇ ਤਿੰਨ ਦੀ ਮੌਤ
. . .  about 4 hours ago
ਘਰ ਨਾਲ ਟਕਰਾਈ ਬੱਸ, 7 ਲੋਕ ਜ਼ਖ਼ਮੀ
. . .  1 minute ago
ਲੜਾਕੂ ਜਹਾਜ਼ 'ਤੇਜਸ' 'ਚ ਉਡਾਣ ਭਰਨ ਵਾਲੇ ਦੇਸ਼ ਦੇ ਪਹਿਲੇ ਰੱਖਿਆ ਮੰਤਰੀ ਬਣੇ ਰਾਜਨਾਥ ਸਿੰਘ
. . .  about 4 hours ago
ਐਸ.ਜੀ.ਪੀ.ਸੀ. ਦੀ ਸੁਲਤਾਨਪੁਰ ਲੋਧੀ 'ਚ ਅੱਜ ਅਹਿਮ ਬੈਠਕ
. . .  about 5 hours ago
ਦਹੇਜ ਖ਼ਾਤਰ ਨੂੰਹ ਤੇ ਤਿੰਨ ਮਹੀਨਿਆਂ ਦੀ ਮਾਸੂਮ ਨੂੰ ਲਗਾਈ ਅੱਗ, ਮੌਤ
. . .  about 6 hours ago
ਆਵਾਜਾਈ ਜੁਰਮਾਨਿਆਂ 'ਚ ਵਾਧੇ ਖਿਲਾਫ 34 ਟਰਾਂਪੋਰਟ ਸੰਗਠਨਾਂ ਦੀ ਹੜਤਾਲ
. . .  about 6 hours ago
ਅੱਜ ਦਾ ਵਿਚਾਰ
. . .  about 6 hours ago
ਬੈਂਕ ਦੀ ਇਮਾਰਤ ਵਿਚ ਅਚਾਨਕ ਲੱਗੀ ਅੱਗ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਭਾਰਤ ਨੇ ਦੱਖਣੀ ਅਫ਼ਰੀਕਾ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਸ਼ਕਤੀ ਨਹਿਰ 'ਚ ਡਿੱਗੀ ਕਾਰ ਮਿਲੀ ,ਕਾਰ ਸਵਾਰਾਂ ਦੀ ਭਾਲ ਜਾਰੀ
. . .  1 day ago
ਮਾਂ ਬੋਲੀ ਪੰਜਾਬੀ ਦੇ ਹੱਕ 'ਚ ਸੋਸ਼ਲ ਮੀਡੀਆ 'ਤੇ ਉੱਠੀ ਲਹਿਰ
. . .  1 day ago
ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦੇਹਾਤੀ ਦੇ ਦੋ ਦਰਜਨ ਕਰਮਚਾਰੀਆਂ ਦਾ ਡੋਪ ਟੈੱਸਟ ਪੌਜੀਟਿਵ ਆਇਆ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਦੱਖਣੀ ਅਫ਼ਰੀਕਾ ਨੇ ਭਾਰਤ ਨੂੰ ਦਿੱਤਾ 150 ਦੌੜਾਂ ਦਾ ਟੀਚਾ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਦੱਖਣੀ ਅਫ਼ਰੀਕਾ ਦਾ ਤੀਸਰਾ ਖਿਡਾਰੀ ਆਊਟ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਦੱਖਣੀ ਅਫ਼ਰੀਕਾ ਦਾ ਦੂਸਰਾ ਖਿਡਾਰੀ (ਕੁਵਿੰਟਨ ਡੀ ਕਾਕ) 54 ਦੌੜਾਂ ਬਣਾ ਕੇ ਆਊਟ
. . .  1 day ago
ਇੱਕ ਹੋਰ ਬੇਰੁਜ਼ਗਾਰ ਈ.ਟੀ.ਟੀ ਅਧਿਆਪਕ ਵੱਲੋਂ ਮਰਨ ਵਰਤ ਸ਼ੁਰੂ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : 10 ਓਵਰਾ ਤੋਂ ਬਾਅਦ ਦੱਖਣੀ ਅਫ਼ਰੀਕਾ 78/1
. . .  1 day ago
ਰਾਬਰਟ ਸੀ.ਓ ਬ੍ਰਾਇਨ ਹੋਣਗੇ ਅਮਰੀਕਾ ਦੇ ਨਵੇਂ ਕੌਮੀ ਸੁਰੱਖਿਆ ਸਲਾਹਕਾਰ
. . .  1 day ago
ਰੇਲਵੇ ਸਟੇਸ਼ਨ ਤੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : 5 ਓਵਰਾ ਤੋਂ ਬਾਅਦ ਦੱਖਣੀ ਅਫ਼ਰੀਕਾ 32/1
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਦੱਖਣੀ ਅਫ਼ਰੀਕਾ ਦਾ ਪਹਿਲਾ ਖਿਡਾਰੀ ਆਊਟ
. . .  1 day ago
ਟਰੰਪ ਵੱਲੋਂ ਈਰਾਨ 'ਤੇ ਪਾਬੰਦੀਆਂ ਵਧਾਉਣ ਦੇ ਹੁਕਮ
. . .  1 day ago
ਕਦੇ ਵੀ ਹਿੰਦੀ ਨੂੰ ਦੂਸਰੀਆਂ ਖੇਤਰੀ ਭਾਸ਼ਾਵਾਂ ਉੱਪਰ ਥੋਪਣ ਦੀ ਗੱਲ ਨਹੀ ਕਹੀ - ਅਮਿਤ ਸ਼ਾਹ
. . .  1 day ago
ਕਸ਼ਮੀਰ 'ਚ ਕਰਫ਼ਿਊ ਹਟਾਏ ਜਾਣ ਤੱਕ ਭਾਰਤ ਨਾਲ ਗੱਲਬਾਤ ਨਹੀਂ - ਇਮਰਾਨ ਖਾਨ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਟਾਸ ਜਿੱਤ ਕੇ ਭਾਰਤ ਵੱਲੋਂ ਪਹਿਲਾ ਗੇਂਦਬਾਜ਼ੀ ਦਾ ਫ਼ੈਸਲਾ
. . .  1 day ago
8 ਤਹਿਸੀਲਦਾਰਾਂ ਤੇ 4 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ
. . .  1 day ago
ਪ੍ਰਧਾਨ ਮੰਤਰੀ ਨੂੰ ਮਿਲੀ ਮਮਤਾ ਬੈਨਰਜੀ
. . .  1 day ago
ਐਲੀ ਮਾਂਗਟ ਨੂੰ ਮਿਲੀ ਜ਼ਮਾਨਤ
. . .  1 day ago
ਇੱਕ ਆਈ. ਏ. ਐੱਸ. ਅਤੇ ਚਾਰ ਪੀ. ਸੀ. ਐੱਸ. ਅਫ਼ਸਰਾਂ ਦੇ ਤਬਾਦਲੇ
. . .  1 day ago
ਹਿੰਦੀ 'ਤੇ ਹੰਗਾਮਾ ਜਾਰੀ, ਹੁਣ ਰਜਨੀਕਾਂਤ ਨੇ ਕਿਹਾ- ਥੋਪੀ ਨਹੀਂ ਜਾਣੀ ਚਾਹੀਦੀ ਕੋਈ ਵੀ ਭਾਸ਼ਾ
. . .  1 day ago
ਬੱਸ ਕੰਡਕਟਰ ਵਲੋਂ ਲੜਕੀ ਦੇ ਥੱਪੜ ਮਾਰੇ ਜਾਣ ਦੇ ਵਿਰੋਧ 'ਚ ਵਿਦਿਆਰਥੀਆਂ ਨੇ ਕਾਲਜ ਅੱਗੇ ਲਾਇਆ ਧਰਨਾ
. . .  1 day ago
ਪੰਜਾਬ ਸਰਕਾਰ ਦੇ ਵਲੰਟੀਅਰਾਂ ਵਲੋਂ ਸੁਲਤਾਨਪੁਰ ਲੋਧੀ ਅੰਦਰ ਕੀਤੀ ਗਈ ਸਫ਼ਾਈ
. . .  1 day ago
ਕਾਰ ਅਤੇ ਸਕੂਟਰੀ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਵਿਅਕਤੀ ਦੀ ਮੌਤ
. . .  1 day ago
ਬੇਰੁਜ਼ਗਾਰ ਬੀ. ਐੱਡ ਅਧਿਆਪਕਾਂ ਵਲੋਂ ਵੀ ਭੁੱਖ ਹੜਤਾਲ ਸ਼ੁਰੂ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 27 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਤਿੱਖੇ ਤੇ ਕੌੜੇ ਸ਼ਬਦ ਕਮਜ਼ੋਰ ਪੱਖ ਦੀ ਨਿਸ਼ਾਨੀ ਹਨ। -ਵਿਕਟਰ ਹਿਊਗੋ

ਪੰਜਾਬ / ਜਨਰਲ

ਲਾਭ ਦੇ ਅਹੁਦੇ ਲੈਣ ਵਾਲੇ 7 ਕਾਂਗਰਸੀ ਵਿਧਾਇਕਾਂ ਨੂੰ ਅਯੋਗ ਕਰਾਰ ਦਿੱਤਾ ਜਾਵੇ

ਚੰਡੀਗੜ੍ਹ, 11 ਸਤੰਬਰ (ਵਿਕਰਮਜੀਤ ਸਿੰਘ ਮਾਨ)-ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੇ ਵਿਧਾਇਕ ਦਲ ਨੇ ਅੱਜ ਵਿਧਾਨ ਸਭਾ ਸਪੀਕਰ ਰਾਣਾ ਕੇ.ਪੀ. ਸਿੰਘ ਨੰੂ ਆਖਿਆ ਹੈ ਕਿ ਉਹ ਲਾਭ ਵਾਲਾ ਅਹੁਦਾ ਸਵੀਕਾਰ ਕਰਨ ਲਈ 7 ਕਾਾਗਰਸੀ ਵਿਧਾਇਕਾਾ ਨੰੂ ਅਯੋਗ ਠਹਿਰਾਉੁਣ¢ ਇਸ ਤੋਂ ਇਲਾਵਾ ਵਿਧਾਇਕ ਦਲ ਨੇ 'ਆਪ' ਤੋਂ ਅਸਤੀਫਾ ਦੇ ਚੁੱਕੇ 4 ਵਿਧਾਇਕਾਾ ਨੰੂ ਅਯੋਗ ਠਹਿਰਾਉਣ ਜਾਣ ਦੀ ਵੀ ਮੰਗ ਕੀਤੀ ਹੈ | ਸ਼੍ਰੋਮਣੀ ਅਕਾਲੀ ਦਲ ਵਲੋਂ ਵਿਧਾਇਕ ਦਲ ਦੇ ਆਗੂ ਪਰਮਿੰਦਰ ਸਿੰਘ ਢੀਂਡਸਾ ਤੇ ਬਿਕਰਮ ਸਿੰਘ ਮਜੀਠੀਆ ਤੇ ਭਾਜਪਾ ਵਲੋਂ ਅਰੁਣ ਨਾਰੰਗ ਦੀ ਅਗਵਾਈ ਵਾਲੇ ਵਿਧਾਇਕ ਦਲ ਨੇ ਸਪੀਕਰ ਨੰੂ ਜਾਣੂੰ ਕਰਵਾਇਆ ਕਿ ਇਹ ਨਿਯੁਕਤੀਆਾ ਸੰਵਿਧਾਨ ਦੀ 91ਵੀਂ ਸੋਧ ਦੀ ਉਲੰਘਣਾ ਹਨ, ਜਿਸ 'ਚ ਕਿਹਾ ਗਿਆ ਹੈ ਕਿ ਮੰਤਰੀਆਾ ਦੀ ਗਿਣਤੀ ਸਦਨ ਦੀ ਕੁੱਲ ਗਿਣਤੀ ਦਾ 15 ਫੀਸਦੀ ਤੋਂ ਵੱਧ ਨਹੀਂ ਹੋਣੀ ਚਾਹੀਦੀ¢ ਅਕਾਲੀ-ਭਾਜਪਾ ਵਫ਼ਦ ਨੇ ਇਹ ਗੱਲ ਵੀ ਸਪੀਕਰ ਦੇ ਧਿਆਨ 'ਚ ਲਿਆਾਦੀ ਕਿ ਕਾਾਗਰਸ ਸਰਕਾਰ ਨੇ ਨਵੇਂ ਸਲਾਹਕਾਰਾਾ ਨੰੂ ਕੈਬਨਿਟ ਮੰਤਰੀਆਾ ਦਾ ਦਰਜਾ ਦੇ ਕੇ ਸਰਕਾਰੀ ਖਜ਼ਾਨੇ 'ਤੇ ਕਰੋੜਾਾ ਰੁਪਏ ਦਾ ਬੋਝ ਪਾ ਦਿੱਤਾ ਹੈ¢ ਅਕਾਲੀ-ਭਾਜਪਾ ਵਿਧਾਇਕਾਾ ਨੇ ਦੱਸਿਆ ਕਿ ਜਿੱਥੇ ਤਕ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਚੁੱਕੇ 4 'ਆਪ' ਵਿਧਾਇਕਾਾ ਦਾ ਸਬੰਧ ਹੈ, ਇਨ੍ਹਾਾ ਵਿਧਾਇਕਾਾ ਨੇ ਲੋਕ ਪ੍ਰਤੀਨਿਧਤਾ ਐਕਟ ਦੀ ਉਲੰਘਣਾ ਕੀਤੀ ਹੈ | ਵਫ਼ਦ ਨੇ ਦੱਸਿਆ ਕਿ 'ਆਪ' ਦੇ 4 ਵਿਧਾਇਕ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਚੁੱਕੇ ਹਨ, ਜਿਨ੍ਹਾਂ 'ਚ ਭੁਲੱਥ ਹਲਕੇ ਤੋਂ ਸੁਖਪਾਲ ਸਿੰਘ ਖਹਿਰਾ, ਮਾਨਸਾ ਤੋਂ ਨਾਜ਼ਰ ਸਿੰਘ ਮਾਨਸ਼ਾਹੀਆ ਤੇ ਜੈਤੋ ਤੋਂ ਮਾ. ਬਲਦੇਵ ਸਿੰਘ ਨੇ ਅੱਠ ਮਹੀਨੇ ਪਹਿਲਾਾ ਜਨਵਰੀ 2019 'ਚ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਸੀ ਜਦਕਿ ਅਮਰਜੀਤ ਸਿੰਘ ਸੰਦੋਆ ਨੇ ਮਈ 2019 'ਚ ਅਸਤੀਫਾ ਦਿੱਤਾ ਸੀ | ਵਫ਼ਦ ਨੇ ਇਹ ਵੀ ਦੱਸਿਆ ਕਿ ਇਸ ਸਬੰਧੀ ਦੋ ਤਰ੍ਹਾਂ ਦੇ ਨਿਯਮ ਨਹੀਂ ਹੋਣੇ ਚਾਹੀਦੇ¢ ਕਰਨਾਟਕ ਤੇ ਹਰਿਆਣਾ ਦੇ ਸਪੀਕਰਾਾ ਨੇ ਪਾਰਟੀਆਾ ਬਦਲਣ ਵਾਲੇ ਵਿਧਾਇਕਾਾ ਿਖ਼ਲਾਫ ਕਾਰਵਾਈ ਕੀਤੀ ਸੀ ਤੇ ਉਨ੍ਹਾਂ ਨੰੂ ਅਯੋਗ ਕਰਾਰ ਦਿੱਤਾ ਸੀ¢ ਵਫ਼ਦ ਨੇ ਸਪੀਕਰ ਨੂੰ ਤਿੰਨ 'ਆਪ' ਵਿਧਾਇਕਾਂ ਪਿਰਮਲ ਸਿੰਘ, ਜਗਦੇਵ ਕਮਾਲੂ ਤੇ ਜਗਤਾਰ ਜੱਗਾ ਿਖ਼ਲਾਫ ਵੀ ਅਯੋਗ ਠਹਿਰਾਉਣ ਦੀ ਕਾਰਵਾਈ ਸ਼ੁਰੂ ਕਰਨ ਲਈ ਕਿਹਾ, ਜਿਹੜੇ ਆਪਣੀ ਪਾਰਟੀ ਤੋਂ ਬਗਾਵਤ ਕਰ ਚੁੱਕੇ ਹਨ¢ ਵਫ਼ਦ 'ਚ ਸ਼ਰਨਜੀਤ ਸਿੰਘ ਢਿੱਲੋਂ, ਪਵਨ ਕੁਮਾਰ ਟੀਨੰੂ, ਲਖਬੀਰ ਸਿੰਘ ਲੋਧੀਨੰਗਲ, ਹਰਿੰਦਰਪਾਲ ਸਿੰਘ ਚੰਦੂਮਾਜਰਾ, ਡਾ. ਸੁਖਵਿੰਦਰ ਸੁੱਖੀ, ਕੰਵਰਜੀਤ ਸਿੰਘ ਰੋਜ਼ੀ ਬਰਕੰਦੀ, ਦਿਲਰਾਜ ਸਿੰਘ ਭੰੂਦੜ ਤੇ ਬਲਦੇਵ ਖਾਰਾ ਸ਼ਾਮਿਲ ਸਨ |

ਸਾਗਰ ਤੋਂ ਭੋਪਾਲ ਲਈ ਰਵਾਨਾ ਹੋਇਆ ਕੌਮਾਂਤਰੀ ਨਗਰ ਕੀਰਤਨ

ਅੰਮਿ੍ਤਸਰ, 11 ਸਤੰਬਰ (ਸਟਾਫ ਰਿਪੋਰਟਰ)-ਕੌਮਾਂਤਰੀ ਨਗਰ ਕੀਰਤਨ ਬੀਤੀ ਰਾਤ ਮੱਧ ਪ੍ਰਦੇਸ਼ ਦੇ ਸ਼ਹਿਰ ਸਾਗਰ ਵਿਖੇ ਵਿਸ਼ਰਾਮ ਕਰਨ ਉਪਰੰਤ ਅੱਜ ਖ਼ਾਲਸਾਈ ਜਾਹੋ-ਜਲਾਲ ਨਾਲ ਭੋਪਾਲ ਲਈ ਰਵਾਨਾ ਹੋਇਆ | ਇਸ ਮੌਕੇ ਵੱਡੀ ਗਿਣਤੀ 'ਚ ਸਿੱਖ ਸੰਗਤਾਂ, ਸਥਾਨਕ ਸਿੱਖ ...

ਪੂਰੀ ਖ਼ਬਰ »

ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਵਲੋਂ ਖ਼ੁਦਕੁਸ਼ੀ

ਸੰਗਤ ਮੰਡੀ, 11 ਸਤੰਬਰ (ਸ਼ਾਮ ਸੁੰਦਰ ਜੋਸ਼ੀ/ ਰੁਪਿੰਦਰਜੀਤ ਸਿੰਘ)- ਬਠਿੰਡਾ ਜ਼ਿਲੇ੍ਹ ਦੇ ਪਿੰਡ ਜੈ ਸਿੰਘ ਵਾਲਾ ਵਿਖੇ ਕੀਟਨਾਸ਼ਕ ਦਵਾਈ ਪੀਣ ਨਾਲ ਇਕ ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਖ਼ੁਦਕੁਸ਼ੀ ਕਰ ਲਈ ਹੈ | ਮਿ੍ਤਕ ਮਹਿੰਗਾ ਸਿੰਘ (47) ਪੁੱਤਰ ਕਰਨੈਲ ਸਿੰਘ ਕੋਲ ...

ਪੂਰੀ ਖ਼ਬਰ »

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਫਿਰ 14 ਨੂੰ

ਚੰਡੀਗੜ੍ਹ, 11 ਸਤੰਬਰ (ਐਨ.ਐਸ.ਪਰਵਾਨਾ)- ਉੱਚ ਸਰਕਾਰੀ ਹਲਕਿਆਂ ਨੇ ਪ੍ਰਗਟਾਵਾ ਕੀਤਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਮੰਤਰੀ ਮੰਡਲ ਦੀ ਹੰਗਾਮੀ ਮੀਟਿੰਗ 14 ਸਤੰਬਰ ਨੂੰ ਇੱਥੇ ਪੰਜਾਬ ਭਵਨ 'ਚ ਦੁਪਹਿਰ 12 ਵਜੇ ਬੁਲਾਈ ਹੈ, ਜਿਸ 'ਚ ਕਈ ਜ਼ਰੂਰੀ ...

ਪੂਰੀ ਖ਼ਬਰ »

ਸਾਂਝੀਵਾਲਤਾ ਦਾ ਪ੍ਰਤੀਕ ਜਗਤ ਪ੍ਰਸਿੱਧ ਮੇਲਾ ਛਪਾਰ ਰਵਾਇਤੀ ਢੰਗ ਨਾਲ ਸ਼ੁਰੂ

ਰਵਿੰਦਰ ਪੁਰੀ, ਅੰਮਿ੍ਤਪਾਲ ਸਿੰਘ ਕੈਲੇ ਅਹਿਮਦਗੜ/ਡੇਹਲੋਂ, 11 ਸਤੰਬਰ-ਸਾਂਝੀਵਾਲਤਾ ਦਾ ਪ੍ਰਤੀਕ ਤੇ ਪੁਰਾਤਨ ਦਿੱਖ ਪੇਸ਼ ਕਰਦਾ ਜਗਤ ਪ੍ਰਸਿੱਧ ਮੇਲਾ ਛਪਾਰ ਅੱਜ ਰਵਾਇਤੀ ਢੰਗ ਨਾਲ ਸ਼ੁਰੂ ਹੋ ਗਿਆ ਹੈ, ਜਿਸ ਦੌਰਾਨ ਸਮੂਹ ਧਰਮਾਂ ਦੇ ਲੋਕ ਵੱਡੀ ਗਿਣਤੀ 'ਚ ਪੁੱਜਕੇ ...

ਪੂਰੀ ਖ਼ਬਰ »

ਨਸ਼ੇ ਦੀ ਆਮਦ ਰੋਕਣ ਲਈ ਕੇਂਦਰੀ ਤੇ ਸੂਬਾਈ ਏਜੰਸੀਆਂ ਦੀ ਉੱਚ-ਪੱਧਰੀ ਮੀਟਿੰਗ

ਅਟਾਰੀ, 11 ਸਤੰਬਰ (ਰੁਪਿੰਦਰਜੀਤ ਸਿੰਘ ਭਕਨਾ)-ਪਾਕਿਸਤਾਨ ਤੇ ਦੂਸਰੇ ਰਾਜਾਂ ਤੋਂ ਪੰਜਾਬ 'ਚ ਆਉਂਦੇ ਨਸ਼ੇ ਦੀ ਆਮਦ ਨੂੰ ਰੋਕਣ ਲਈ ਵੱਖ-ਵੱਖ ਸੁਰੱਖਿਆ ਤੇ ਖੁਫੀਆ ਏਜੰਸੀਆਂ ਦੀ ਮੀਟਿੰਗ ਸੈਕਟਰ ਹੈੱਡਕੁਆਰਟਰ ਬੀ.ਐੱਸ.ਐੱਫ. ਖ਼ਾਸਾ ਵਿਖੇ ਹੋਈ, ਜਿਸ 'ਚ ਪੰਜਾਬ 'ਚ ਨਸ਼ੇ ...

ਪੂਰੀ ਖ਼ਬਰ »

ਬੇਅਦਬੀ ਕਾਂਡ : ਤਿੰਨ ਡੇਰਾ ਪ੍ਰੇਮੀਆਂ ਖਿਲਾਫ ਦੋਸ਼ ਆਇਦ

ਫ਼ਰੀਦਕੋਟ, 11 ਸਤੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ) -ਫ਼ਰੀਦਕੋਟ ਦੇ ਸਪੈਸ਼ਲ ਜੱਜ ਹਰਬੰਸ ਸਿੰਘ ਲੇਖੀ ਨੇ ਅੱਜ ਤਿੰਨ ਡੇਰਾ ਪ੍ਰੇਮੀਆਂ ਖਿਲਾਫ ਧਾਰਮਿਕ ਗ੍ਰੰਥ ਦੀ ਬੇਅਦਬੀ ਕਰਨ, ਦੰਗੇ ਭੜਕਾਉਣ ਤੇ ਅਸਲ੍ਹਾ ਐਕਟ ਤਹਿਤ ਦਰਜ ਹੋਏ ਮਾਮਲੇ 'ਚ ਦੋਸ਼ ਆਇਦ ਕਰਨ ਦੇ ਹੁਕਮ ...

ਪੂਰੀ ਖ਼ਬਰ »

ਦਰਿਆਵਾਂ 'ਚ ਜ਼ਹਿਰ ਘੋਲਣ ਵਾਲੀਆਂ ਸਨਅਤੀ ਇਕਾਈਆਂ ਿਖ਼ਲਾਫ਼ ਵਫ਼ਦ ਰਾਜਪਾਲ ਨੂੰ ਮਿਲਿਆ

ਚੰਡੀਗੜ੍ਹ, 11 ਸਤੰਬਰ (ਅਜਾਇਬ ਸਿੰਘ ਔਜਲਾ)-ਦਰਿਆਵਾਂ 'ਚ ਜ਼ਹਿਰ ਘੋਲਣ ਵਾਲੀਆਂ ਸਨਅਤੀ ਇਕਾਈਆਂ ਖਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਨਰੋਆ ਪੰਜਾਬ ਮੰਚ ਤੇ ਰਾਜਸਥਾਨ ਦੇ ਸਮਾਜ ਸੇਵੀਆਂ ਦੇ ਇਕ ਵਫ਼ਦ ਵਲੋਂ ਰਾਜਪਾਲ ਵੀ.ਪੀ. ਸਿੰਘ ਬਦਨੌਰ ਨਾਲ ਮੁਲਾਕਾਤ ਕੀਤੀ ਗਈ | ...

ਪੂਰੀ ਖ਼ਬਰ »

ਸਿੱਖ ਦੰਗਾ ਪੀੜਤਾਂ ਨੂੰ ਮੁਆਵਜ਼ੇ ਤੇ ਮੁੜ ਵਸੇਬੇ ਬਾਰੇ ਕੇਂਦਰ ਤੋਂ ਜਵਾਬ ਤਲਬ

ਚੰਡੀਗੜ੍ਹ, 11 ਸਤੰਬਰ (ਸੁਰਜੀਤ ਸਿੰਘ ਸੱਤੀ)-ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਕੇਂਦਰ ਸਰਕਾਰ ਤੋਂ ਜਾਣਕਾਰੀ ਤਲਬ ਕੀਤੀ ਹੈ ਕਿ ਹਰਿਆਣਾ 'ਚ 1984 ਦੇ ਦੰਗਾ ਪੀੜਤਾਂ ਨੂੰ ਯੂ.ਪੀ.ਏ. ਸਰਕਾਰ ਵਲੋਂ ਸਾਲ 2006 'ਚ ਐਲਾਨੇ ਗਏ ਰਾਹਤ ਪੈਕੇਜ 'ਤੇ ਅਜੇ ਤੱਕ ਕੀ ਕਾਰਵਾਈ ਕੀਤੀ ਗਈ | ਇਸ ...

ਪੂਰੀ ਖ਼ਬਰ »

ਭਾਖੜਾ ਡੈਮ 'ਚ ਪਾਣੀ ਦਾ ਪੱਧਰ 1675.12 ਫੁੱਟ 'ਤੇ

ਨੰਗਲ, 11 ਸਤੰਬਰ (ਪ੍ਰੋ: ਅਵਤਾਰ ਸਿੰਘ, ਗਰੇਵਾਲ, ਬਰਾਰੀ)-ਭਾਖੜਾ ਡੈਮ 'ਚ ਪਾਣੀ ਦਾ ਪੱਧਰ 1675.12 ਫੁੱਟ 'ਤੇ ਹੈ | 30299 ਕਿਊਸਿਕ ਪਾਣੀ ਭਾਖੜਾ ਡੈਮ ਦੀ ਗੋਬਿੰਦ ਸਾਗਰ ਝੀਲ ਵਿਚ ਆ ਰਿਹਾ ਹੈ ਤੇ 34966 ਕਿਊਸਿਕ ਪਾਣੀ ਭਾਖੜਾ ਡੈਮ ਤੋਂ ਛੱਡਿਆ ਜਾ ਰਿਹਾ ਹੈ | 12350 ਕਿਊਸਿਕ ਪਾਣੀ ਨੰਗਲ ...

ਪੂਰੀ ਖ਼ਬਰ »

ਪੌਾਗ ਡੈਮ ਦੇ ਫਲੱਡ ਗੇਟ ਖੋਲ੍ਹੇ

ਤਲਵਾੜਾ, 11 ਸਤੰਬਰ (ਸ਼ਮੀ)- ਭਾਖੜਾ ਬਿਆਸ ਪ੍ਰਬੰਧਨ ਬੋਰਡ ਵਲੋਂ ਅੱਜ ਸ਼ਾਮ 6 ਵਜੇ ਸਪਿਲਵੇ ਫਲੱਡ ਗੇਟ ਖ਼ੋਲ੍ਹ ਦਿੱਤੇ ਗਏ, ਜਿਸ ਕਾਰਨ ਦਰਿਆ ਬਿਆਸ 'ਚ 7422 ਕਿਉਸਿਕ ਪਾਣੀ ਛੱਡਿਆ ਗਿਆ | ਚੀਫ਼ ਇੰਜੀਨੀਅਰ ਬਿਆਸ ਡੈਮ ਇੰਜ. ਰਾਜ ਸਿੰਘ ਰਾਠੌਰ ਨੇ ਕਿਹਾ ਕਿ ਪਾਵਰ ਹਾਉਸ ਦੀਆਂ ...

ਪੂਰੀ ਖ਼ਬਰ »

ਸਿਹਤ ਮੰਤਰੀ ਦੀ ਮੌਜੂਦਗੀ 'ਚ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਦੇ ਮੈਂਬਰਾਂ ਨੇ ਸੰਭਾਲੇ ਅਹੁਦੇ

ਐੱਸ.ਏ.ਐੱਸ. ਨਗਰ, 11 ਸਤੰਬਰ (ਕੇ.ਐੱਸ. ਰਾਣਾ)-ਮੌਜੂਦਾ ਕਾਂਗਰਸ ਸਰਕਾਰ ਵਲੋਂ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ (ਪੀ.ਐੱਸ.ਐੱਸ.ਐੱਸ. ਬੋਰਡ) ਪੰਜਾਬ ਦੇ ਨਾਮਜ਼ਦ ਕੀਤੇ ਮੈਂਬਰਾਂ ਵਲੋਂ ਅੱਜ ਬੋਰਡ ਦੇ ਵਣ ਭਵਨ ਸੈਕਟਰ-68 ਮੁਹਾਲੀ ਸਥਿਤ ਦਫ਼ਤਰ ਵਿਖੇ ਅਹੁਦਾ ਸੰਭਾਲਿਆ ਗਿਆ | ...

ਪੂਰੀ ਖ਼ਬਰ »

ਵਸੂਲੀਆਂ ਿਖ਼ਲਾਫ਼ ਖੁਰਾਕ ਇੰਸਪੈਕਟਰਾਂ ਵਲੋਂ ਰਾਜ ਭਰ ਵਿਚ ਪ੍ਰਦਰਸ਼ਨ

ਜਲੰਧਰ, 11 ਸਤੰਬਰ (ਸ਼ਿਵ)- ਕਣਕ ਦੀ ਅਦਾਇਗੀ ਦੇ ਲੈਣ-ਦੇਣ 'ਚ ਵਿਆਜ਼ ਦੇ ਹੋਏ ਨੁਕਸਾਨ ਦੀ ਭਰਪਾਈ ਇੰਸਪੈਕਟਰਾਂ ਤੋਂ ਕਰਨ ਦੇ ਵਿਰੋਧ 'ਚ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇੰਸਪੈਕਟਰਾਂ ਵਲੋਂ ਰਾਜ ਭਰ 'ਚ ਖ਼ੁਰਾਕ ਦਫਤਰਾਂ ਸਾਹਮਣੇ ਪ੍ਰਦਰਸ਼ਨ ਕੀਤੇ ਗਏ | ਇੰਸਪੈਕਟਰ ...

ਪੂਰੀ ਖ਼ਬਰ »

ਪੰਜਾਬੀ ਗਾਇਕ ਐਲੀ ਮਾਂਗਟ ਗਿ੍ਫ਼ਤਾਰ-ਰੰਮੀ ਰੰਧਾਵਾ ਜ਼ਮਾਨਤ 'ਤੇ ਰਿਹਾਅ

ਐੱਸ.ਏ.ਐੱਸ. ਨਗਰ, 11 ਸਤੰਬਰ (ਜਸਬੀਰ ਸਿੰਘ ਜੱਸੀ)- ਪੰਜਾਬੀ ਗੀਤ 'ਤੇ ਕੀਤੀ ਟਿੱਪਣੀ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਇਕ-ਦੂਜੇ ਿਖ਼ਲਾਫ਼ ਟਿੱਪਣੀਆਂ ਕਰਨ ਵਾਲੇ ਗਾਇਕ ਐਲੀ ਮਾਂਗਟ ਤੇ ਰੰਮੀ ਰੰਧਾਵਾ ਦੇ ਮਾਮਲੇ 'ਚ ਪੁਲਿਸ ਨੇ 1 ਲੱਖ ਰੁਪਏ ਦੇ ਮੁਚੱਲਕੇ 'ਤੇ ਜਿਥੇ ਰੰਮੀ ...

ਪੂਰੀ ਖ਼ਬਰ »

ਹਰਿਆਣਾ 'ਚ ਸੋਨੀਆ ਨੇ ਬਣਾਈਆਂ 2 ਕਮੇਟੀਆਂ

ਚੰਡੀਗੜ੍ਹ, 11 ਸਤੰਬਰ (ਐਨ.ਐਸ. ਪਰਵਾਨਾ)-ਹਰਿਆਣਾ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਸਰਗਰਮ ਹੋ ਗਈ ਹੈ | ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੇ 2 ਕਮੇਟੀਆਂ ਦਾ ਗਠਨ ਕਰ ਦਿੱਤਾ ਹੈ, ਇਕ ਪ੍ਰਚਾਰ ਕਮੇਟੀ ਤੇ ਦੂਜੀ ਚੋਣ ਕਮੇਟੀ | ਕੈਪਟਨ ਅਜੈ ਸਿੰਘ ਯਾਦੋਂ ਨੂੰ ਪ੍ਰਚਾਰ ...

ਪੂਰੀ ਖ਼ਬਰ »

ਸਪੀਕਰ ਵਲੋਂ ਖਹਿਰਾ ਤੇ ਬਲਦੇਵ ਸਿੰਘ ਨੂੰ ਨਵਾਂ ਨੋਟਿਸ

ਚੰਡੀਗੜ੍ਹ, 11 ਸਤੰਬਰ (ਐਨ.ਐਸ. ਪਰਵਾਨਾ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਆਮ ਆਦਮੀ ਪਾਰਟੀ ਨਾਲ ਸਬੰਧਿਤ 2 ਦਲਬਦਲੂ ਵਿਧਾਇਕਾਂ ਭੁੱਲਥ ਤੋਂ ਸੁਖਪਾਲ ਸਿੰਘ ਖਹਿਰਾ ਤੇ ਜੈਤੋਂ ਤੋਂ ਬਲਦੇਵ ਸਿੰਘ ਨੂੰ ਨਵਾਂ ਨੋਟਿਸ ਦਿੱਤਾ ਹੈ ਕਿ ਉਹ 30 ਸਤੰਬਰ ਨੂੰ ...

ਪੂਰੀ ਖ਼ਬਰ »

ਰੇਲਵੇ ਵਲੋਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਤੱਕ ਐਕਸਪ੍ਰੈੱਸ ਰੇਲ ਗੱਡੀ ਚਲਾਉਣ ਦੀ ਸਹਿਮਤੀ

ਚੰਡੀਗੜ੍ਹ, 11 ਸਤੰਬਰ (ਅਜੀਤ ਬਿਊਰੋ)-ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਵਿਖੇ ਵੱਡੀ ਗਿਣਤੀ 'ਚ ਆਉਣ ਵਾਲੇ ਸ਼ਰਧਾਲੂਆਂ ਦੀ ਆਮਦ ਨੂੰ ਦੇਖਦਿਆਂ ਇਸ ਇਤਿਹਾਸਕ ਸ਼ਹਿਰ ਨੂੰ ਰੇਲ ਰਾਹੀਂ ਨਵੀਂ ਦਿੱਲੀ ਨਾਲ ਜੋੜਨ ਲਈ ਮੁੱਖ ਮੰਤਰੀ ...

ਪੂਰੀ ਖ਼ਬਰ »

ਟਕਸਾਲੀ ਅਕਾਲੀ ਜਸਜੀਤ ਸਿੰਘ ਥਿਆੜਾ ਨਮਿਤ ਸ਼ਰਧਾਂਜਲੀ ਸਮਾਗਮ 15 ਨੂੰ

ਸ਼ਾਮਚੁਰਾਸੀ, 11 ਸਤੰਬਰ (ਗੁਰਮੀਤ ਸਿੰਘ ਖ਼ਾਨਪੁਰੀ)-ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਸਾਬਕਾ ਚੇਅਰਮੈਨ, ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ, ਪੀ.ਏ.ਸੀ. ਮੈਂਬਰ, ਟਿਊਬਵੈੱਲ ਕਾਰਪੋਰੇਸ਼ਨ ਦੇ ਸਾਬਕਾ ਚੇਅਰਮੈਨ ਤੇ ਟਕਸਾਲੀ ਅਕਾਲੀ ਜਸਜੀਤ ...

ਪੂਰੀ ਖ਼ਬਰ »

ਕਹੀ ਮਾਰ ਕੇ ਭਰਾ ਦਾ ਕਤਲ

ਸ੍ਰੀ ਮੁਕਤਸਰ ਸਾਹਿਬ, 11 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਥਾਂਦੇਵਾਲਾ ਵਿਖੇ ਕਹੀ ਮਾਰ ਕੇ ਵੱਡੇ ਭਰਾ ਵਲੋਂ ਆਪਣੇ ਛੋਟੇ ਭਰਾ ਦਾ ਕਤਲ ਕਰ ਦਿੱਤਾ ਗਿਆ | ਜਾਣਕਾਰੀ ਅਨੁਸਾਰ ਬਲਦੇਵ ਸਿੰਘ ਦੇ ਦੋ ਪੁੱਤਰ ਗੁਰਭੇਜ ਸਿੰਘ ਤੇ ਰਾਜਪ੍ਰੀਤ ...

ਪੂਰੀ ਖ਼ਬਰ »

ਪਾਕਿ ਤਸਕਰਾਂ ਵਲੋਂ ਭੇਜੀ 40 ਕਰੋੜ ਦੀ ਹੈਰੋਇਨ ਬਰਾਮਦ

ਫ਼ਿਰੋਜ਼ਪੁਰ, 11 ਸਤੰਬਰ (ਜਸਵਿੰਦਰ ਸਿੰਘ ਸੰਧੂ)- ਪਾਕਿ ਤਸਕਰਾਂ ਵਲੋਂ ਸਤਲੁਜ ਦਰਿਆ 'ਚ ਆਏ ਹੜ੍ਹਾਂ ਦੀ ਆੜ ਲੈਂਦਿਆਂ ਨਾਪਾਕ ਇਰਾਦੇ ਨਾਲ ਪਾਣੀ ਦੇ ਤੇਜ਼ ਵਹਾਅ ਰਾਹੀਂ ਹੈਰੋਇਨ ਦੀ ਵੱਡੀ ਖੇਪ ਭੇਜਣ ਵਾਲੀ ਕੋਸ਼ਿਸ਼ ਨੂੰ ਅਸਫਲ ਬਣਾਉਂਦਿਆਂ ਬੀ.ਐੱਸ.ਐਫ. ਵਲੋਂ 40 ...

ਪੂਰੀ ਖ਼ਬਰ »

ਕੇਂਦਰ ਵਲੋਂ ਭਾਰਤ 'ਚ ਆਉਣ ਵਾਲੇ ਨਾਜਾਇਜ਼ ਚੀਨੀ ਸਾਮਾਨ ਦੀ ਪੜਤਾਲ ਸ਼ੁਰੂ

ਲੁਧਿਆਣਾ, 11 ਸਤੰਬਰ (ਪੁਨੀਤ ਬਾਵਾ)-ਕੇਂਦਰ ਸਰਕਾਰ ਵਲੋਂ ਏਸੀਅਨ, ਸਾਫ਼ਟਾ ਤੇ ਹੋਰ ਦੇਸ਼ਾਂ ਰਾਹੀਂ ਭਾਰਤ 'ਚ ਆਉਣ ਵਾਲੇ ਨਾਜਾਇਜ਼ ਚੀਨੀ ਸਮਾਨ ਦੀ ਆਮਦ ਰੋਕਣ ਲਈ ਪੜਤਾਲ ਸ਼ੁਰੂ ਕਰ ਦਿੱਤੀ ਹੈ ਕਿਉਂਕਿ ਚੀਨ ਵੱਲੋਂ ਭਾਰਤ ਦੇ ਗੁਆਢੀ ਮੁਲਕਾਂ ਰਾਹੀਂ ਵੱਖ-ਵੱਖ ਉਤਪਾਦ ...

ਪੂਰੀ ਖ਼ਬਰ »

ਪੀ.ਸੀ.ਐਸ. ਤੇ ਮਾਲ ਅਧਿਕਾਰੀਆਂ ਵਲੋਂ ਪੰਜਾਬ ਭਰ 'ਚ ਕਲਮ ਛੋੜ ਹੜਤਾਲ

ਲੁਧਿਆਣਾ, 11 ਸਤੰਬਰ (ਸਲੇਮਪੁਰੀ)-ਪਿਛਲੇ ਦਿਨੀਂ ਜ਼ੀਰਾ 'ਚ ਤੈਨਾਤ ਐਸ.ਡੀ.ਐਮ. 'ਤੇ ਸ਼ਰਾਰਤੀ ਅਨਸਰਾਂ ਵਲੋ ਕੀਤੇ ਜਾਨਲੇਵਾ ਹਮਲੇ ਨੂੰ ਲੈ ਕੇ ਅੱਜ ਪੰਜਾਬ ਦੇ ਸਮੂਹ ਪੀ.ਸੀ.ਐਸ. ਤੇ ਮਾਲ ਅਧਿਕਾਰੀਆਂ ਵਲੋਂ ਕਲਮ ਛੋੜ ਹੜਤਾਲ ਕਰਕੇ ਸਰਕਾਰ ਵਿਰੁੱਧ ਰੋਸ ਪ੍ਰਗਟ ਕੀਤਾ ...

ਪੂਰੀ ਖ਼ਬਰ »

ਹਰਿਆਣਾ ਵਿਧਾਨ ਸਭਾ ਚੋਣਾਂ 'ਚ ਅਕਾਲੀ-ਭਾਜਪਾ ਗੱਠਜੋੜ ਬਾਰੇ ਫੈਸਲਾ ਹਾਈਕਮਾਂਡ ਕਰੇ- ਖੱਟਰ

ਚੰਡੀਗੜ੍ਹ, 11 ਸਤੰਬਰ (ਐਨ. ਐਸ. ਪਰਵਾਨਾ)- ਅਕਤੂਬਰ 'ਚ ਹੋਣ ਵਾਲੀਆਂ ਹਰਿਆਣਾ ਵਿਧਾਨ ਸਭਾ ਚੋਣਾਂ ਬਾਰੇ ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ ਵਿਚਾਲੇ ਗਠਜੋੜ ਕਰਨ ਜਾਂ ਸੀਟਾਂ ਦੀ ਵੰਡ ਨੂੰ ਲੈ ਕੇ ਮੇਰੇ ਕੋਲ ਕੋਈ ਜਾਣਕਾਰੀ ਨਹੀਂ | ਇਹ ਮਾਮਲਾ ਤਾਂ ਹਾਈਕਮਾਂਡ ਨੂੰ ਪਤਾ ...

ਪੂਰੀ ਖ਼ਬਰ »

ਈ.ਜੀ.ਐਸ. ਵਲੰਟੀਅਰਾਂ ਵਲੋਂ ਪ੍ਰੀ-ਪ੍ਰਾਇਮਰੀ ਜਮਾਤਾਂ ਦਾ ਬਾਈਕਾਟ ਅੱਜ ਤੋਂ

ਸੰਗਰੂਰ, 11 ਸਤੰਬਰ (ਧੀਰਜ ਪਸ਼ੌਰੀਆ) - ਪੰਜਾਬ ਦੇ ਸਕੂਲਾਂ 'ਚ ਪਿਛਲੇ ਲੰਮੇ ਸਮੋਂ ਤੋਂ ਨਿਗੂਣੀਆਂ ਤਨਖਾਹਾਂ 'ਤੇ ਕੰਮ ਕਰ ਰਹੇ ਈ.ਜੀ.ਐਸ. ਵਲੰਟੀਅਰ, ਜੋ 8 ਸਤੰਬਰ ਤੋਂ ਸਿੱ ਖਿਆ ਮੰਤਰੀ ਦੀ ਸੰਗਰੂਰ ਸਥਿਤ ਰਿਹਾਇਸ ਅੱਗੇ ਪੱਕਾ ਮੋਰਚਾ ਲਗਾ ਕੇ ਬੈਠੇ ਹਨ, ਨੇ ਐਲਾਨ ਕੀਤਾ ...

ਪੂਰੀ ਖ਼ਬਰ »

ਬੇਰੁਜ਼ਗਾਰ ਈ.ਟੀ.ਟੀ. ਅਧਿਆਪਕਾਂ ਦੀ ਭੁੱਖ ਹੜਤਾਲ ਮਰਨ ਵਰਤ 'ਚ ਤਬਦੀਲ

ਸੰਗਰੂਰ, 11 ਸਤੰਬਰ (ਧੀਰਜ ਪਸ਼ੌਰੀਆ)-13 ਦਿਨ ਸਿੱਖਿਆ ਭਵਨ ਮੋਹਾਲੀ ਤੇ 7 ਦਿਨ ਸਿੱਖਿਆ ਮੰਤਰੀ ਦੇ ਹਲਕੇ ਸੰਗਰੂਰ ਵਿਖੇ ਭੁੱਖ ਹੜਤਾਲ ਕਰਨ ਤੋਂ ਬਾਅਦ ਬੇਰੁਜ਼ਗਾਰ ਟੈਟ ਪਾਸ ਈ.ਟੀ.ਟੀ. ਅਧਿਆਪਕਾਂ ਨੇ ਅੱਜ ਭੁੱਖ ਹੜ੍ਹਤਾਲ ਨੰੂ ਮਰਨ ਵਰਤ 'ਚ ਤਬਦੀਲ ਕਰ ਦਿੱਤਾ ਹੈ | ਇਥੇ ...

ਪੂਰੀ ਖ਼ਬਰ »

ਦੁੱਧ ਦੀ ਵਧੀ ਮੰਗ ਕਾਰਨ ਬੱਕਰੀਆਂ ਰੱਖਣ ਦਾ ਰੁਝਾਨ ਵਧਿਆ

ਵਰਸੋਲਾ, 11 ਸਤੰਬਰ (ਵਰਿੰਦਰ ਸਹੋਤਾ)-ਇਨ੍ਹਾਂ ਦਿਨਾਂ ਦੌਰਾਨ ਜਦੋਂ ਰੋਜ਼ਾਨਾ ਹੀ ਡੇਂਗੂ ਬੁਖ਼ਾਰ ਦੇ ਮਰੀਜ਼ ਸਾਹਮਣੇ ਆ ਰਹੇ ਹਨ ਤੇ ਕਈ ਲੋਕਾਂ ਦੇ ਪਲੇਟਲੈਟ ਸੈੱਲ ਘਟ ਰਹੇ ਹਨ ਤਾਂ ਅਜਿਹੇ ਮਰੀਜ਼ਾਂ ਨੂੰ ਸੈੱਲ ਪੂਰੇ ਕਰਨ ਲਈ ਬੱਕਰੀਆਂ ਦਾ ਦੁੱਧ ਦਿੱਤਾ ਜਾ ਰਿਹਾ ਹੈ ...

ਪੂਰੀ ਖ਼ਬਰ »

ਸਾਰਾਗੜ੍ਹੀ ਦੇ ਸ਼ਹੀਦਾਂ ਦੀ ਯਾਦ 'ਚ ਰਾਜ ਪੱਧਰੀ ਸਮਾਗਮ ਅੱਜ

ਫ਼ਿਰੋਜ਼ਪੁਰ, 11 ਸਤੰਬਰ (ਤਪਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ ਸਾਰਾਗੜ੍ਹੀ ਦੀ ਇਤਿਹਾਸਕ ਲੜਾਈ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਇਤਿਹਾਸਕ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਕਰਵਾਇਆ ਜਾ ਰਿਹਾ ਹੈ | ਡਿਪਟੀ ਕਮਿਸ਼ਨਰ ਚੰਦਰ ਗੈਂਦ ਨੇ ਦੱਸਿਆ ਕਿ ਰਾਜ ਪੱਧਰੀ ...

ਪੂਰੀ ਖ਼ਬਰ »

ਪਿਸ਼ਾਵਰ ਹਾਈਕੋਰਟ 'ਚ ਪਾਕਿ ਸਿੱਖ ਆਗੂ ਡਾ: ਸੂਰਨ ਸਿੰਘ ਦੇ ਕਤਲ ਦੀ ਸੁਣਵਾਈ 30 ਨੂੰ

ਅੰਮਿ੍ਤਸਰ, 11 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਬਾ ਖ਼ੈਬਰ ਪਖਤੂਨਖਵਾ ਦੇ ਘੱਟ-ਗਿਣਤੀ ਮੰਤਰੀ ਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਐਮ.ਪੀ.ਏ. ਡਾ: ਸੂਰਨ ਸਿੰਘ ਦੇ ਕਤਲ 'ਚ ਨਾਮਜ਼ਦ ਬਲਦੇਵ ਕੁਮਾਰ ਨੂੰ ਪਿਸ਼ਾਵਰ ਹਾਈਕੋਰਟ ...

ਪੂਰੀ ਖ਼ਬਰ »

ਆਰੋਗਿਅਮ ਕੇਸ਼ ਤੇਲ ਦੀ ਮਾਰਕੀਟ 'ਚ ਭਾਰੀ ਮੰਗ

ਜਲੰਧਰ, 11 ਸਤੰਬਰ (ਅ.ਬ)-ਆਰੋਗਿਅਮ ਦੇ ਡਾ: ਸਤਨਾਮ ਸਿੰਘ ਅਤੇ ਡਾ: ਹਰਵੀਨ ਕੌਰ ਨੇ ਕੁਝ ਸਾਲ ਪਹਿਲੇ ਆਪਣੇ ਮਰੀਜ਼ਾਂ ਲਈ ਆਪਣੇ ਘਰ ਦੀ ਰਸੋਈ ਵਿਚ ਜੜ੍ਹੀ-ਬੂਟੀਆਂ ਦਾ ਮਿਸ਼ਰਣ ਪਾ ਕੇ ਆਯੁਰਵੈਦਿਕ ਸ਼ਾਸਤਰਾਂ ਦੇ ਅਨੁਸਾਰ ਇਹ ਤੇਲ ਤਿਆਰ ਕੀਤ ਹੈ ਜੋ ਕਿ ਲੋਕਾਂ ਦੀ ਪਹਿਲੀ ...

ਪੂਰੀ ਖ਼ਬਰ »

ਕਾਂਗਰਸ ਆਗੂ ਰਾਣਾ ਰੰਧਾਵਾ ਇੰਪਰੂਵਮੈਂਟ ਟਰੱਸਟ ਕਰਤਾਰਪੁਰ ਦੇ ਚੇਅਰਮੈਨ ਨਿਯੁਕਤ

ਜਲੰਧਰ, 11 ਸਤੰਬਰ (ਮੇਜਰ ਸਿੰਘ)-ਪੰਜਾਬ ਸਰਕਾਰ ਨੇ ਨੌਜਵਾਨ ਕਾਂਗਰਸ ਆਗੂ ਰਾਜਿੰਦਰਪਾਲ ਸਿੰਘ ਰਾਣਾ ਰੰਧਾਵਾ ਨੂੰ ਕਰਤਾਰਪੁਰ ਦੇ ਇੰਪਰੂਵਮੈਂਟ ਟਰੱਸਟ ਦਾ ਚੇਅਰਮੈਨ ਨਿਯੁਕਤ ਕੀਤਾ ਹੈ | ਮੁੱਖ ਮੰਤਰੀ ਵਲੋਂ ਉਨ੍ਹਾਂ ਦੇ ਨਾਂਅ ਦੀ ਪ੍ਰਵਾਨਗੀ ਕਈ ਦਿਨ ਪਹਿਲਾਂ ਦੇ ...

ਪੂਰੀ ਖ਼ਬਰ »

ਦਿਲਬਾਗ ਸਿੰਘ ਸੇਖੋਂ (ਬਾਘਾ ਸੇਠ) ਦਾ ਦਿਹਾਂਤ, ਸਸਕਾਰ ਕੱਲ੍ਹ

ਖੰਨਾ, 11 ਸਤੰਬਰ (ਹਰਜਿੰਦਰ ਸਿੰਘ ਲਾਲ)- ਮੰਨੇ ਪ੍ਰਮੰਨੇ ਟਰਾਂਸਪੋਰਟਰ ਸੇਖੋਂ ਪਰਿਵਾਰ ਨੂੰ ਉਸ ਵੇਲੇ ਗਹਿਰਾ ਸਦਮਾ ਪੱੁਜਾ ਜਦੋਂ ਜੀ.ਐਨ.ਆਰ. ਟਰਾਂਸਪੋਰਟ (ਇੰਦੌਰ ਵਾਲੇ) ਦੇ ਮਾਲਕ ਦਿਲਬਾਗ ਸਿੰਘ ਸੇਖੋਂ (ਬਾਘਾ ਸੇਠ) ਦਾ ਦਿਹਾਂਤ ਹੋ ਗਿਆ | ਇਸ ਮੌਕੇ ਦਿਲਬਾਗ ਸਿੰਘ ...

ਪੂਰੀ ਖ਼ਬਰ »

ਲੋਕ ਆਵਾਸ ਮੁਹਾਲੀ 'ਚ ਭੂਮੀ ਪੂਜਨ ਦੇ ਨਾਲ ਨਿਰਮਾਣ ਸ਼ੁਰੂ

ਮੋਹਾਲੀ, 11 ਸਤੰਬਰ (ਅ.ਬ)- ਮਸ਼ਹੂਰ ਰੀਅਲ ਅਸਟੇਟ ਪ੍ਰੋਜੈਕਟ ਲੋਕ ਆਵਾਸ ਸੈਕਟਰ 74-ਏ, ਮੋਹਾਲੀ 'ਚ ਭੂਮੀ ਪੂਜਨ ਦੇ ਨਾਲ ਨਿਰਮਾਣ ਕਾਰਜ ਦਾ ਸ਼ੁੱਭ ਆਰੰਭ ਹੋ ਗਿਆ | ਇਸ ਮੌਕੇ 'ਤੇ ਹਜ਼ਾਰਾਂ ਦੀ ਸੰਖਿਆ 'ਚ ਲੋਕਾਂ ਨੇ ਪਹੁੰਚ ਕੇ ਪ੍ਰੋਜੈਕਟ ਦੇ ਬਾਰੇ 'ਚ ਜਾਣਕਾਰੀ ਹਾਸਿਲ ਕੀਤੀ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਤੇ ਪੰਜਾਬ ਜਾਗਿ੍ਤੀ ਮੰਚ ਨੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 10 ਪ੍ਰੋਗਰਾਮ ਉਲੀਕੇ

ਪਟਿਆਲਾ, 11 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਤੇ ਪੰਜਾਬ ਜਾਗਿ੍ਤੀ ਮੰਚ ਨੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 10 ਪ੍ਰੋਗਰਾਮ ਉਲੀਕੇ ਹਨ | ਟਰੱਸਟ ਦੇ ਅਰਬਨ ਅਸਟੇਟ ਪਟਿਆਲਾ ਦਫ਼ਤਰ ਵਿਖੇ ਮੈਨੇਜਿੰਗ ...

ਪੂਰੀ ਖ਼ਬਰ »

ਜੰਮੂ ਹਸਪਤਾਲ ਜਲੰਧਰ ਦੀ 16ਵੀਂ ਵਰ੍ਹੇਗੰਢ 'ਤੇ ਵਿਸ਼ੇਸ਼ ਮੈਡੀਕਲ ਕੈਂਪ

ਜਲੰਧਰ, 11 ਸਤੰਬਰ (ਐੱਮ. ਐ ੱਸ. ਲੋਹੀਆ) -ਮਿਆਰੀ ਸਿਹਤ ਸੇਵਾਵਾਂ ਦੇਣ ਕਰਕੇ ਵਿਦੇਸ਼ਾਂ ਤੱਕ ਆਪਣਾ ਨਾਂਅ ਬਣਾ ਚੁੱਕੇ ਜੰਮੂ ਹਸਪਤਾਲ ਨੇ ਕਾਮਯਾਬੀ ਦਾ ਸਫ਼ਰ ਤੈਅ ਕਰਦੇ ਹੋਏ 16 ਸਾਲ ਪੂਰੇ ਕਰ ਲਏ ਹਨ | ਇਸ ਖੁਸ਼ੀ ਨੂੰ ਸਾਰਿਆਂ ਨਾਲ ਸਾਂਝੇ ਕਰਦੇ ਹੋਏ ਹਸਪਤਾਲ ਦੇ ...

ਪੂਰੀ ਖ਼ਬਰ »

ਹਵਾਈ ਅੱਡੇ ਦੀ ਪਾਰਕਿੰਗ ਫ਼ੀਸ 'ਚ ਕੀਤੀ ਕਟੌਤੀ

ਅੰਮਿ੍ਤਸਰ, 11 ਸਤੰਬਰ (ਸੁਰਿੰਦਰ ਕੋਛੜ)¸ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ ਦੀ ਨਵੀਂ ਪਾਰਕਿੰਗ ਨੀਤੀ ਤਹਿਤ ਪਹਿਲੇ 30 ਮਿੰਟਾਂ ਲਈ ਲੋਕਾਂ ਨੂੰ ਸਿਰਫ਼ 20 ਰੁਪਏ ਕਿਰਾਇਆ ਦੇਣਾ ਪਵੇਗਾ, ਜੋ ਕਿ ਪਹਿਲਾਂ 80 ਰੁਪਏ ਸੀ | ਟਰੇਡ ਤੇ ਇੰਡਸਟਰੀ ਐਸੋਸੀਏਸ਼ਨ ...

ਪੂਰੀ ਖ਼ਬਰ »

ਵਾਇਰਲ ਵੀਡੀਓ ਦਾ ਸ਼ੋ੍ਰਮਣੀ ਕਮੇਟੀ ਵਲੋਂ ਸਖ਼ਤ ਨੋਟਿਸ

ਅੰਮਿ੍ਤਸਰ, 11 ਸਤੰਬਰ (ਸਟਾਫ਼ ਰਿਪੋਰਟਰ)¸ਸੋਸ਼ਲ ਮੀਡੀਆ 'ਤੇ ਸਿੱਖ ਧਰਮ ਦੀਆਂ ਰਵਾਇਤਾਂ ਦੀ ਤੌਹੀਨ ਕਰਨ ਤੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਵਾਇਰਲ ਹੋਈ ਇਕ ਵੀਡੀਓ ਦਾ ਸ਼੍ਰੋਮਣੀ ਕਮੇਟੀ ਨੇ ਸਖ਼ਤ ਨੋਟਿਸ ਲੈਂਦਿਆਂ ਅੰਮਿ੍ਤਸਰ ਦੇ ਪੁਲਿਸ ਕਮਿਸ਼ਨਰ ...

ਪੂਰੀ ਖ਼ਬਰ »

ਸੁਪਰੀਮ ਕੋਰਟ ਨੇ ਹਿੰਦੂ ਔਰਤ ਨਾਲ ਵਿਆਹ ਕਰਨ ਵਾਲੇ ਮੁਸਲਿਮ ਨੂੰ ਕਿਹਾ ਵਫ਼ਾਦਾਰ ਪਤੀ ਬਣੋ

ਨਵੀਂ ਦਿੱਲੀ, 11 ਸਤੰਬਰ (ਏਜੰਸੀ)-ਸੁਪਰੀਮ ਕੋਰਟ 'ਚ ਬੁੱਧਵਾਰ ਨੂੰ ਛੱਤੀਸਗੜ੍ਹ ਤੋਂ ਅੰਤਰ ਧਾਰਮਿਕ ਵਿਆਹ ਦਾ ਇਕ ਵਿਵਾਦਿਤ ਮਾਮਲਾ ਸੁਣਵਾਈ ਲਈ ਆਇਆ | ਹਿੰਦੂ ਔਰਤ ਨੇ ਇਕ ਮੁਸਲਿਮ ਵਿਅਕਤੀ ਨਾਲ ਵਿਆਹ ਕੀਤਾ ਹੈ | ਮੁਸਲਿਮ ਵਿਅਕਤੀ ਨੇ ਕਬੂਲ ਕੀਤਾ ਕਿ ਔਰਤ ਦੇ ਪਰਿਵਾਰ ...

ਪੂਰੀ ਖ਼ਬਰ »

ਭਾਰਤੀ ਖੁਫ਼ੀਆ ਏਜੰਸੀਆਂ ਨੇ ਪਾਕਿ ਸੈਨਾ ਵਲੋਂ ਅੱਤਵਾਦੀ ਸੰਗਠਨਾਂ ਲਈ ਵਰਤੇ ਜਾਂਦੇ 'ਕੋਡ ਵਰਡ' ਦਾ ਲਗਾਇਆ ਪਤਾ

ਨਵੀਂ ਦਿੱਲੀ, 11 ਸਤੰਬਰ (ਏਜੰਸੀ)- ਭਾਰਤੀ ਖੁਫੀਆ ਏਜੰਸੀਆਂ ਪਾਕਿਸਤਾਨੀ ਸੈਨਾ ਵਲੋਂ ਵੱਖ-ਵੱਖ ਅੱਤਵਾਦੀ ਸੰਗਠਨਾਂ ਨਾਲ ਸੰਚਾਰ ਸੰਪਰਕ ਲਈ ਵਰਤੇ ਜਾਂਦੇ ਕੋਡ ਵਰਡ ਦਾ ਪਤਾ ਲਗਾਉਣ 'ਚ ਕਾਮਯਾਬ ਹੋ ਗਈਆਂ ਹਨ, ਜਿਨ੍ਹਾਂ ਦੀ ਵਰਤੋਂ ਉਹ ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ...

ਪੂਰੀ ਖ਼ਬਰ »

ਅਕਤੂਬਰ 'ਚ ਚੀਨ ਸਰਹੱਦ ਨੇੜੇ ਫ਼ੌਜ ਕਰੇਗੀ ਵੱਡਾ ਯੁੱਧ ਅਭਿਆਸ

ਨਵੀਂ ਦਿੱਲੀ, 11 ਸਤੰਬਰ (ਏਜੰਸੀ)-ਫ਼ੌਜ ਭਾਰਤ-ਚੀਨ ਸਰਹੱਦ ਨੇੜੇ ਅਰੁਣਾਚਲ ਪ੍ਰਦੇਸ਼ 'ਚ ਵੱਡੇ ਪੱਧਰ 'ਤੇ ਇਕ ਯੁੱਧ-ਅਭਿਆਸ ਕਰਨ ਦੀ ਤਿਆਰੀ 'ਚ ਹੈ | ਇਸ ਯੁੱਧ-ਅਭਿਆਸ ਦਾ ਨਾਂਅ 'ਹਿਮ ਵਿਜੈ' ਰੱਖਿਆ ਗਿਆ ਹੈ | ਇਹ ਯੁੱਧ-ਅਭਿਆਸ ਤੇਜ਼ਪੁਰ ਦੇ 4 ਕਾਰਪਸ ਦੇ ਜਵਾਨਾਂ ਦੁਆਰਾ ...

ਪੂਰੀ ਖ਼ਬਰ »

ਕਸ਼ਮੀਰ 'ਚ ਬਹੁਤੀਆਂ ਥਾਵਾਂ ਤੋਂ ਪਾਬੰਦੀਆਂ ਹਟਾਈਆਂ

ਸ੍ਰੀਨਗਰ, 11 ਸਤੰਬਰ (ਏਜੰਸੀ)-ਕਸ਼ਮੀਰ 'ਚ ਬੁੱਧਵਾਰ ਨੂੰ ਬਹੁਤੇ ਥਾਈਾ ਪਾਬੰਦੀਆਂ ਹਟਾਈਆਂ ਗਈਆਂ ਅਤੇ ਸ੍ਰੀਨਗਰ 'ਚ ਨਿੱਜੀ ਵਾਹਨ ਸੜਕਾਂ 'ਤੇ ਆਉਣ ਕਾਰਨ ਜਾਮ ਲੱਗਾ ਰਿਹਾ, ਪਰ ਇਸ ਦੌਰਾਨ ਸਕੂਲ ਅਤੇ ਜਨਤਕ ਆਵਾਜਾਈ ਵੀ ਬੰਦ ਰਹੀ | ਸਰਕਾਰੀ ਅਧਿਕਾਰੀਆਂ ਨੇ ਜਾਣਕਾਰੀ ...

ਪੂਰੀ ਖ਼ਬਰ »

ਪਤੀ ਦਾ ਕਤਲ ਕਰਨ ਵਾਲੀ ਪਤਨੀ ਤੇ ਉਸ ਦੇ ਪ੍ਰੇਮੀ ਨੂੰ ਉਮਰ ਕੈਦ

ਐੱਸ. ਏ. ਐੱਸ. ਨਗਰ, 11 ਸਤੰਬਰ (ਜਸਬੀਰ ਸਿੰਘ ਜੱਸੀ)-ਥਾਣਾ ਡੇਰਾਬੱਸੀ 'ਚ ਦਰਜ ਮੁਖਤਿਆਰ ਸਿੰਘ ਦੇ ਕਤਲ ਮਾਮਲੇ 'ਚ ਮੁਹਾਲੀ ਦੇ ਜ਼ਿਲ੍ਹਾ ਸੈਸ਼ਨ ਜੱਜ ਵਿਵੇਕ ਪੁਰੀ ਦੀ ਅਦਾਲਤ ਨੇ ਮਿ੍ਤਕ ਦੀ ਪਤਨੀ ਮਮਤੇਸ਼ ਤੇ ਉਸ ਦੇ ਪ੍ਰੇਮੀ ਗੁਰਪ੍ਰੀਤ ਸਿੰਘ ਉਰਫ ਬੰਟੀ ਦੋਵੇਂ ਵਾਸੀ ...

ਪੂਰੀ ਖ਼ਬਰ »

ਕਸ਼ਮੀਰ ਮੁੱਦੇ 'ਤੇ ਧਰਨੇ ਦਾ ਮਾਮਲਾ ਹਾਈਕੋਰਟ ਪੁੱਜਾ

ਚੰਡੀਗੜ੍ਹ, 11 ਸਤੰਬਰ (ਸੁਰਜੀਤ ਸਿੰਘ ਸੱਤੀ)- ਜੰਮੂ ਕਸ਼ਮੀਰ 'ਚੋਂ ਧਾਰਾ 370 ਹਟਾਏ ਜਾਣ ਤੇ ਧਾਰਾ 35-ਏ ਦੇ ਮੁੱਦੇ 'ਤੇ ਕਿਸਾਨ ਯੂਨੀਅਨ ਵੱਲੋਂ ਮੁਹਾਲੀ ਵਿਖੇ 15 ਸਤੰਬਰ ਨੂੰ ਮੁਹਾਲੀ ਵਿਖੇ ਧਰਨੇ ਦੇ ਸੱਦੇ ਦਾ ਮਾਮਲਾ ਹਾਈਕੋਰਟ ਪੁੱਜ ਗਿਆ ਹੈ | ਸੈਕਟਰ-51 ਚੰਡੀਗੜ੍ਹ ਦੇ ...

ਪੂਰੀ ਖ਼ਬਰ »

ਚੋਣ ਕਮਿਸ਼ਨ ਤੋਂ ਪੱਕੀ ਰਿਹਾਇਸ਼ ਵਾਲੇ ਸਥਾਨ 'ਤੇ ਵੋਟ ਸ਼ਿਫ਼ਟ ਕਰਨ ਦੀ ਮੰਗ

ਪੋਜੇਵਾਲ ਸਰਾਂ, 11 ਸਤੰਬਰ (ਨਵਾਂਗਰਾਈਾ)- ਲੋਕਾਂ ਦੀ ਮੰਗ ਹੈ ਕਿ ਵੋਟਰ ਦੀ ਜਿੱਥੇ ਪੱਕੀ ਰਿਹਾਇਸ਼ ਹੈ ਉਸ ਦੀ ਵੋਟ ਉੱਥੇ ਹੀ ਬਣਨੀ ਚਾਹੀਦੀ ਹੈ | ਭਾਵੇਂ ਭਾਰਤੀ ਕਮਿਸ਼ਨ ਵਲੋਂ ਹਰ ਵਾਰ ਇਹ ਕਿਹਾ ਜਾਂਦਾ ਹੈ ਕਿ ਹਰੇਕ ਯੋਗ ਵੋਟਰ ਦੀ ਵੋਟ ਨਾ ਸਿਰਫ਼ ਇਕ ਹੀ ਸਥਾਨ 'ਤੇ ...

ਪੂਰੀ ਖ਼ਬਰ »

ਬਾਦਲ ਪਰਿਵਾਰ ਨੇ ਸਿਆਸੀ ਹਿੱਤਾਂ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਤੌਹੀਨ ਕੀਤੀ-ਬਾਜਵਾ

ਚੰਡੀਗੜ੍ਹ, 11 ਸਤੰਬਰ (ਅਜੀਤ ਬਿਊਰੋ)-ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਹੇਠੀ ਕਰਨ ਦੇ ਲਾਏ ਗਏ ਦੋਸ਼ ਨੂੰ ਪੂਰੀ ਤਰ੍ਹਾਂ ਨਕਾਰਦਿਆਂ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ...

ਪੂਰੀ ਖ਼ਬਰ »

ਅਸੰਜਮੀ ਭਾਸ਼ਾ ਵਰਤਣ ਲਈ ਅਮਰਿੰਦਰ ਮੁਆਫ਼ੀ ਮੰਗੇ-ਡਾ. ਚੀਮਾ

ਚੰਡੀਗੜ੍ਹ, 11 ਸਤੰਬਰ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਬਾਰੇ ਕੀਤੀਆਂ ਇਤਰਾਜ਼ਯੋਗ ਟਿੱਪਣੀਆਂ 'ਤੇ ਸਖ਼ਤ ਇਤਰਾਜ਼ ਜਤਾਉਂਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ...

ਪੂਰੀ ਖ਼ਬਰ »

ਜਲਿ੍ਹਆਂਵਾਲਾ ਬਾਗ਼ ਸਾਕੇ ਲਈ ਬਿ੍ਟੇਨ ਰਸਮੀ ਮੁਆਫ਼ੀ ਮੰਗੇ-ਸੁਖਬੀਰ

ਚੰਡੀਗੜ੍ਹ, 11 ਸਤੰਬਰ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਮੰਗ ਕੀਤੀ ਹੈ ਕਿ 100 ਸਾਲ ਪਹਿਲਾਂ ਅੰਮਿ੍ਤਸਰ ਦੇ ਜਲਿ੍ਹਆਂਵਾਲਾ ਬਾਗ਼ ਅੰਦਰ ਘਿਰੇ ਨਿਹੱਥੇ ਨਾਗਰਿਕਾਂ ਉੱਤੇ ਅੰਨ੍ਹੇਵਾਹ ਗੋਲੀਆਂ ਚਲਾ ਕੇ 400 ਤੋਂ ਵੱਧ ਲੋਕਾਂ ...

ਪੂਰੀ ਖ਼ਬਰ »

ਸੁਲਤਾਨਪੁਰ ਲੋਧੀ ਵਿਖੇ ਆਧੁਨਿਕ ਬੱਸ ਅੱਡਾ 30 ਤੱਕ ਮੁਕੰਮਲ ਹੋਵੇਗਾ-ਰਜ਼ੀਆ ਸੁਲਤਾਨਾ

ਚੰਡੀਗੜ੍ਹ, 11 ਸਤੰਬਰ (ਅਜੀਤ ਬਿਊਰੋ)-ਪੰਜਾਬ ਸਰਕਾਰ ਵਲੋਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸੁਲਤਾਨਪੁਰ ਲੋਧੀ ਵਿਖੇ ਇਕ ਨਵਾਂ ਤੇ ਆਧੁਨਿਕ ਬੱਸ ਸਟੈਂਡ 30 ਸਬੰਤਰ ਤੱਕ ਮੁਕੰਮਲ ਕਰ ਲਿਆ ਜਾਵੇਗਾ | ਇਹ ਬੱਸ ਸਟੈਂਡ ਵਿਖੇ ਵਿਸ਼ਵ ਪੱਧਰੀ ...

ਪੂਰੀ ਖ਼ਬਰ »

ਵਿਧਾਇਕਾਂ ਦੇ ਸਤਿਕਾਰ ਲਈ ਅਧਿਕਾਰੀ ਪ੍ਰੋਟੋਕਾਲ ਦੀ ਨਹੀਂ ਕਰ ਰਹੇ ਪ੍ਰਵਾਹ-ਚੀਮਾ

ਸੰਗਰੂਰ, 11 ਸਤੰਬਰ (ਸੁਖਵਿੰਦਰ ਸਿੰਘ ਫੁੱਲ) - ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਪੰਜਾਬ 'ਚ ਸੀਨੀਅਰ ਅਧਿਕਾਰੀਆਂ ਵਲੋਂ ਵਿਧਾਇਕਾਂ ਦੇ ਸਤਿਕਾਰ ਲਈ ਬਣਾਏ ਪ੍ਰੋਟੋਕਾਲ ਦੀ ਪਾਲਣਾ ...

ਪੂਰੀ ਖ਼ਬਰ »

ਸਾਰਾਗੜ੍ਹੀ ਦੇ ਸ਼ਹੀਦਾਂ ਦੀ ਯਾਦ 'ਚ ਰਾਜ ਪੱਧਰੀ ਸਮਾਗਮ ਅੱਜ

ਫ਼ਿਰੋਜ਼ਪੁਰ, 11 ਸਤੰਬਰ (ਤਪਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ ਸਾਰਾਗੜ੍ਹੀ ਦੀ ਇਤਿਹਾਸਕ ਲੜਾਈ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਇਤਿਹਾਸਕ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਕਰਵਾਇਆ ਜਾ ਰਿਹਾ ਹੈ | ਡਿਪਟੀ ਕਮਿਸ਼ਨਰ ਚੰਦਰ ਗੈਂਦ ਨੇ ਦੱਸਿਆ ਕਿ ਰਾਜ ਪੱਧਰੀ ...

ਪੂਰੀ ਖ਼ਬਰ »

25 ਕਰੋੜ ਤੋਂ ਵੱਧ ਦੀਆਂ ਰਿਕਵਰੀਆਂ ਦੇ ਰੋਸ ਵਜੋਂ ਰਾਜ ਭਰ 'ਚ ਖ਼ੁਰਾਕ ਇੰਸਪੈਕਟਰਾਂ ਵਲੋਂ ਹੜਤਾਲ

ਸੰਗਰੂਰ, 11 ਸਤੰਬਰ (ਸੁਖਵਿੰਦਰ ਸਿੰਘ ਫੁੱਲ) - ਇੰਸਪੈਕਟਰ ਯੂਨੀਅਨ ਪੰਜਾਬ ਦੇ ਪ੍ਰਧਾਨ ਹਰਮਨਦੀਪ ਸਿੰਘ ਥਿੰਦ ਨੇ ਦੱਸਿਆ ਕਿ ਵਿਭਾਗ ਵਲੋਂ ਕਣਕ ਦੀ ਸਾਂਭ ਸੰਭਾਲ ਦੀ ਸਾਬਾਸ਼ੀ ਦੇਣ ਦੀ ਬਜਾਏ 25 ਕਰੋੜ ਦੀਆਂ ਰਿਕਵਰੀਆਂ ਇੰਸਪੈਕਟਰਾਂ 'ਤੇ ਪਾ ਦਿੱਤੀਆਂ ਗਈਆਂ ਹਨ, ਜੋ ਕਿ ...

ਪੂਰੀ ਖ਼ਬਰ »

ਕਰਤਾਰਪੁਰ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦੀਆਂ ਗੱਡੀਆਂ ਟੋਲ ਮੁਕਤ ਹੋਣ-ਭਾਈ ਲੌ ਾਗੋਵਾਲ

ਸੰਗਰੂਰ, 11 ਸਤੰਬਰ (ਸੁਖਵਿੰਦਰ ਸਿੰਘ ਫੁੱਲ) -ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਕਿਹਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ 550 ਸਾਲਾ ਪ੍ਰਕਾਸ਼ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਬਣਾਈ ਤਾਲਮੇਲ ਕਮੇਟੀ ...

ਪੂਰੀ ਖ਼ਬਰ »

ਅਮਰੀਕੀ ਮੀਡੀਆ ਕਸ਼ਮੀਰ 'ਤੇ ਇਕਤਰਫ਼ਾ ਪਹਿਲੂ ਵਿਖਾ ਰਿਹਾ ਹੈ-ਭਾਰਤੀ ਰਾਜਦੂਤ

ਵਾਸ਼ਿੰਗਟਨ, 11 ਸਤੰਬਰ (ਏਜੰਸੀ)-ਅਮਰੀਕਾ 'ਚ ਭਾਰਤ ਦੇ ਰਾਜਦੂਤ ਨੇ ਕਿਹਾ ਕਿ ਅਮਰੀਕੀ ਮੀਡੀਆ ਦਾ ਇਕ ਤਬਕਾ ਵਿਸ਼ੇਸ਼ ਕਰਕੇ ਉਦਾਰਵਾਦੀ ਧੜਾ, ਕਸ਼ਮੀਰ 'ਤੇ ਇਕਤਰਫ਼ਾ ਤਸਵੀਰ ਵਿਖਾ ਰਿਹਾ ਹੈ | ਰਾਜਦੂਤ ਹਰਸ਼ਵਰਧਨ ਸ਼ਿੰ੍ਰਗਲਾ ਨੇ ਕਿਹਾ ਕਿ ਅਜਿਹਾ ਉਨ੍ਹਾਂ ਪੱਖਾਂ ਦੇ ...

ਪੂਰੀ ਖ਼ਬਰ »

ਸ਼ਾਂਤੀ ਯਕੀਨੀ ਬਣਾਉਣ ਲਈ ਅਫ਼ਗਾਨ ਸਰਹੱਦਾਂ ਤੋਂ ਪਰੇ ਅੱਤਵਾਦੀਆਂ ਨੂੰ ਸਮਰਥਨ ਮਿਲਣਾ ਬੰਦ ਹੋਵੇ-ਭਾਰਤ

ਸੰਯੁਕਤ ਰਾਸ਼ਟਰ, 11 ਸਤੰਬਰ (ਏਜੰਸੀ)-ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀ ਸ਼ਦ 'ਚ ਪਾਕਿਸਤਾਨ ਦੇ ਸੰਦਰਭ 'ਚ ਭਾਰਤ ਨੇ ਕਿਹਾ ਕਿ ਅਫ਼ਗਾਨਿਸਤਾਨ ਸਰਹੱਦਾਂ ਤੋਂ ਪਰੇ ਤਾਲਿਬਾਨ, ਹੱਕਾਨੀ ਨੈਟਵਰਕ, ਲਸ਼ਕਰ-ਏ-ਤਾਇਬਾ ਤੇ ਜੈਸ਼-ਏ-ਮੁਹੰਮਦ ਵਰਗੇ ਅੱਤਵਾਦੀਆਂ ਸੰਗਠਨਾਂ ਨੂੰ ...

ਪੂਰੀ ਖ਼ਬਰ »

5 ਸਾਲ 'ਚ ਆਟੋ ਉਤਪਾਦਨ ਕੇਂਦਰ ਬਣੇਗਾ ਭਾਰਤ-ਗਡਕਰੀ

ਨਵੀਂ ਦਿੱਲੀ, 11 ਸਤੰਬਰ (ਏਜੰਸੀਆਂ)-ਭਾਵੇਂ ਹੀ ਭਾਰਤੀ ਆਟੋ ਸਨਅਤ ਅਜੇ ਵਿਕਰੀ 'ਚ ਗਿਰਾਵਟ ਦੀ ਸਮੱਸਿਆ ਨਾਲ ਜੂਝ ਰਹੀ ਹੈ ਪਰ ਆਉਣ ਵਾਲੇ ਪੰਜ ਤੋਂ ਛੇ ਸਾਲਾਂ 'ਚ ਭਾਰਤ ਆਟੋ ਉਤਪਾਦਨ ਕੇਂਦਰ ਬਣ ਕੇ ਉੱਭਰੇਗਾ | ਉਕਤ ਗੱਲਾਂ ਦਾ ਪ੍ਰਗਟਾਵਾ ਕੇਂਦਰੀ ਟਰਾਂਸਪੋਰਟ ਮੰਤਰੀ ...

ਪੂਰੀ ਖ਼ਬਰ »

ਭਾਰਤ ਵਲੋਂ 'ਪੋਰਟੇਬਲ ਐਾਟੀ ਟੈਂਕ ਗਾਈਡਡ ਮਿਜ਼ਾਈਲ' ਦਾ ਸਫ਼ਲ ਪ੍ਰੀਖਣ

ਨਵੀਂ ਦਿੱਲੀ, 11 ਸਤੰਬਰ (ਏਜੰਸੀ)-ਭਾਰਤ ਨੇ ਅੱਜ ਆਂਧਰਾ ਪ੍ਰਦੇਸ਼ ਦੇ ਕੁਰਨੂਲ ਫਾਇਰਿੰਗ ਰੇਂਜ 'ਚ 'ਮੈਨ ਪੋਰਟੇਬਲ ਐਾਟੀ ਟੈਂਕ ਗਾਈਡਡ ਮਿਜ਼ਾਈਲ' ਦਾ ਸਫਲ ਪ੍ਰੀਖਣ ਕੀਤਾ | ਇਹ ਮਿਜ਼ਾਈਲ ਪ੍ਰਣਾਲੀ ਦਾ ਤੀਜਾ ਸਫਲ ਪ੍ਰੀਖਣ ਹੈ, ਜਿਸ ਨੂੰ ਭਾਰਤੀ ਫ਼ੌਜ ਦੀ ਤੀਜੀ ਪੀੜੀ ਦੇ ...

ਪੂਰੀ ਖ਼ਬਰ »

ਪੱਪੂ ਯਾਦਵ ਵਲੋਂ ਅਦਾਲਤ 'ਚ ਆਤਮ ਸਮਰਪਣ, ਜ਼ਮਾਨਤ ਮਿਲੀ

ਪਟਨਾ, 11 ਸਤੰਬਰ (ਏਜੰਸੀ)-ਜਨ ਅਧਿਕਾਰ ਪਾਰਟੀ ਮੁਖੀ ਅਤੇ ਸਾਬਕਾ ਸੰਸਦ ਮੈਂਬਰ ਰਾਜੇਸ਼ ਰੰਜਨ ਉਰਫ਼ ਪੱਪੂ ਯਾਦਵ ਨੇ ਅੱਜ ਦੋ ਵੱਖਰੇ ਮਾਮਲਿਆਂ 'ਚ ਅਦਾਲਤ ਸਾਹਮਣੇ ਆਤਮ ਸਮਰਪਣ ਕਰ ਦਿੱਤਾ, ਹਾਲਾਂਕਿ ਦੋਵਾਂ ਮਾਮਲਿਆਂ 'ਚ ਉਸ ਨੂੰ ਬਾਅਦ 'ਚ ਜ਼ਮਾਨਤ ਦੇ ਦਿੱਤੀ ਗਈ | ਪੱਪੂ ...

ਪੂਰੀ ਖ਼ਬਰ »

ਕਾਂਗਰਸੀ ਆਗੂ ਹਰਸ਼ਵਰਧਨ ਪਾਟਿਲ ਭਾਜਪਾ 'ਚ ਸ਼ਾਮਿਲ

ਮੁੰਬਈ, 11 ਸਤੰਬਰ (ਏਜੰਸੀ)-ਕਾਂਗਰਸ ਦਾ ਇਕ ਹੋਰ ਪ੍ਰਮੁੱਖ ਆਗੂ ਤੇ ਸਾਬਕਾ ਰਾਜ ਮੰਤਰੀ ਹਰਸ਼ਵਰਧਨ ਪਾਟਿਲ ਪਾਰਟੀ ਛੱਡ ਕੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਤੇ ਸੂਬਾ ਪਾਰਟੀ ਪ੍ਰਧਾਨ ਚੰਦਰਕਾਂਤ ਪਾਟਿਲ ਦੀ ਮੌਜੂਦਗੀ 'ਚ ਇਥੇ ਭਾਜਪਾ 'ਚ ਸ਼ਾਮਿਲ ਹੋ ...

ਪੂਰੀ ਖ਼ਬਰ »

ਨਵੀਂ ਦਿੱਲੀ, 11 ਸਤੰਬਰ (ਏਜੰਸੀ)-ਨਵੇਂ ਮੋਟਰ ਵਹੀਕਲ ਐਕਟ ਦੇ ਲਾਗੂ ਹੋਣ ਤੋਂ ਬਾਅਦ ਆਵਾਜਾਈ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਿਖ਼ਲਾਫ਼ ਸਖ਼ਤ ਕਾਰਵਾਈ ਜਾਰੀ ਹੈ, ਜਿਸ ਦੇ ਚਲਦਿਆਂ ਦਿੱਲੀ 'ਚ ਦੇਸ਼ ਦਾ ਸਭ ਤੋਂ ਵੱਡਾ 1,41,700 ਰੁਪਏ ਦਾ ਟ੍ਰੈਫਿਕ ਚਲਾਨ ਕੱਟਿਆ ਗਿਆ ...

ਪੂਰੀ ਖ਼ਬਰ »

ਈ.ਡੀ. ਵਲੋਂ ਹਿਮਾਚਲ ਦੀ ਕੰਪਨੀ ਦੀ 288.91 ਕਰੋੜ ਦੀ ਜਾਇਦਾਦ ਜ਼ਬਤ

ਨਵੀਂ ਦਿੱਲੀ, 11 ਸਤੰਬਰ (ਏਜੰਸੀ)-ਵਿੱਤੀ ਮਾਮਲਿਆਂ ਦੀ ਜਾਂਚ ਕਰਨ ਵਾਲੀ ਕੇਂਦਰੀ ਜਾਂਚ ਏਜੰਸੀ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਹਿਮਾਚਲ ਪ੍ਰਦੇਸ਼ ਅਧਾਰਿਤ ਇੰਡੀਅਨ ਟੈਕਨੋਮੈਕ ਕੰਪਨੀ ਲਿ: ਦੇ ਪ੍ਰਮੋਟਰਾਂ ਦੀ 288.91 ਕਰੋੜ ਦੀ ਜਾਇਦਾਦ ਜ਼ਬਤ ਕਰ ਲਈ ਹੈ, ਜੋ ...

ਪੂਰੀ ਖ਼ਬਰ »

ਸੰਯੁਕਤ ਅਰਬ ਅਮੀਰਾਤ 'ਚ ਭਾਰਤੀ ਵਲੋਂ ਪਤਨੀ ਦੀ ਹੱਤਿਆ

ਦੁਬਈ, 11 ਸਤੰਬਰ (ਏਜੰਸੀਆਂ)-ਸੰਯੁਕਤ ਅਰਬ ਅਮੀਰਾਤ (ਯੂ.ਏ.ਈ.) 'ਚ ਇਕ ਭਾਰਤੀ ਨੇ ਚਾਕੂ ਮਾਰ ਕੇ ਆਪਣੀ ਪਤਨੀ ਦੀ ਹੱਤਿਆ ਕਰ ਦਿੱਤੀ | ਮੀਡੀਆ ਅਨੁਸਾਰ ਬੀਤੇ ਦਿਨ ਅਲ ਕੋਜ਼ ਇਲਾਕੇ ਦੀ ਪਾਰਕਿੰਗ 'ਚ ਦੋਵਾਂ ਵਿਚਕਾਰ ਬਹਿਸ ਹੋ ਗਈ ਸੀ | ਇਹ ਬਹਿਸ ਇਥੋਂ ਤੱਕ ਵਧ ਗਈ ਕਿ 43 ਸਾਲਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX