ਤਾਜਾ ਖ਼ਬਰਾਂ


ਨਿਰਭੈਆ ਮਾਮਲਾ : ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਵਲੋਂ ਦੁਪਹਿਰ 2.30 ਵਜੇ ਸੁਣਾਇਆ ਜਾਵੇਗਾ ਫ਼ੈਸਲਾ
. . .  1 minute ago
ਨਵੀਂ ਦਿੱਲੀ, 20 ਜਨਵਰੀ- ਨਿਰਭੈਆ ਮਾਮਲੇ 'ਚ ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਸੁਣਵਾਈ ਤੋਂ ਬਾਅਦ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ। ਅਦਾਲਤ ਵਲੋਂ ਦੁਪਹਿਰ 2.30 ਵਜੇ ਇਸ...
ਨਿਰਭੈਆ ਮਾਮਲਾ : ਦੋਸ਼ੀ ਭਵਨ ਦੀ ਭੂਮਿਕਾ ਨੂੰ ਨਾਬਾਲਗ ਵਜੋਂ ਮੰਨ ਕੇ ਚੱਲਿਆ ਜਾਵੇ- ਵਕੀਲ
. . .  5 minutes ago
ਨਵੀਂ ਦਿੱਲੀ, 20 ਜਨਵਰੀ - ਨਿਰਭੈਆ ਸਮੂਹਿਕ ਜਬਰ ਜਨਾਹ ਮਾਮਲੇ 'ਚ ਦੋਸ਼ੀ ਪਵਨ ਕੇ ਗੁਪਤਾ ਦੇ ਵਕੀਲ ਏ.ਪੀ ਸਿੰਘ ਨੇ ਸੁਪਰੀਮ ਕੋਰਟ ਦੇ 3 ਜੱਜਾਂ ਦੀ ਬੈਂਚ ਸਾਹਮਣੇ ਕਿਹਾ ਕਿ ਜਿਸ...
ਨਾਮਜ਼ਦਗੀ ਪੇਪਰ ਦਾਖਲ ਕਰਵਾਉਣ ਤੋਂ ਪਹਿਲਾ ਕੇਜਰੀਵਾਲ ਵੱਲੋਂ ਰੋਡ ਸ਼ੋਅ
. . .  29 minutes ago
ਨਵੀਂ ਦਿੱਲੀ, 20 ਜਨਵਰੀ - ਦਿਲੀ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਪੇਪਰ ਦਾਖਲ ਕਰਵਾਉਣ ਤੋਂ ਪਹਿਲਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਰੋਡ ਸ਼ੋਅ ਕੱਢਿਆ ਜਾ ਰਿਹਾ ਹੈ।
ਪ੍ਰੀਖਿਆ 'ਤੇ ਚਰਚਾ ਦੌਰਾਨ ਬੋਲੇ ਪ੍ਰਧਾਨ ਮੰਤਰੀ ਮੋਦੀ- ਸਿਰਫ਼ ਪ੍ਰੀਖਿਆ ਦੇ ਅੰਕ ਹੀ ਜ਼ਿੰਦਗੀ ਨਹੀਂ
. . .  37 minutes ago
ਨਵੀਂ ਦਿੱਲੀ, 20 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦਿੱਲੀ ਦੇ ਤਾਲਕਟੋਰਾ ਸਟੇਡੀਅਮ 'ਚ ਵਿਦਿਆਰਥੀਆਂ ਨਾਲ 'ਪ੍ਰੀਖਿਆ 'ਤੇ ਚਰਚਾ 2020' ਪ੍ਰੋਗਰਾਮ ਨੂੰ ਸੰਬੋਧਿਤ ਕੀਤਾ। ਇਸ ਦੌਰਾਨ ਪ੍ਰਧਾਨ ਮੰਤਰੀ ਨੇ...
ਨਾਗਰਿਕਤਾ ਕਾਨੂੰਨ ਸਣੇ ਕਈ ਮੁੱਦਿਆਂ 'ਤੇ ਰਾਹੁਲ ਗਾਂਧੀ ਜੈਪੁਰ 'ਚ 28 ਜਨਵਰੀ ਨੂੰ ਕਰਨਗੇ ਬੈਠਕ
. . .  about 1 hour ago
ਨਵੀਂ ਦਿੱਲੀ, 20 ਜਨਵਰੀ- ਕਾਂਗਰਸ ਨੇਤਾ ਰਾਹੁਲ ਗਾਂਧੀ 28 ਜਨਵਰੀ ਨੂੰ ਰਾਜਸਥਾਨ ਦੀ ਰਾਜਧਾਨੀ ਜੈਪੁਰ 'ਚ ਵਿਦਿਆਰਥੀਆਂ, ਨੌਜਵਾਨਾਂ ਅਤੇ ਕਿਸਾਨਾਂ ਨਾਲ ਨਾਗਰਿਕਤਾ ਸੋਧ...
ਸ਼ੋਪੀਆਂ 'ਚ ਮੁਠਭੇੜ ਦੌਰਾਨ ਤਿੰਨ ਅੱਤਵਾਦੀ ਢੇਰ
. . .  about 1 hour ago
ਸ੍ਰੀਨਗਰ, 20 ਜਨਵਰੀ- ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ 'ਚ ਪੈਂਦੇ ਸ਼ੋਪੀਆਂ 'ਚ ਅੱਜ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਤਿੰਨ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਸੁਰੱਖਿਆ ਬਲਾਂ ਨੇ...
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਮਹਿਲਾ ਨਕਸਲੀ ਢੇਰ
. . .  about 1 hour ago
ਰਾਏਪੁਰ, 20 ਜਨਵਰੀ- ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ 'ਚ ਜੰਗਲਾਂ 'ਚ ਸੀ. ਆਰ. ਪੀ. ਐੱਫ. ਦੀ ਅਗਵਾਈ 'ਚ ਸੁਰੱਖਿਆ ਬਲਾਂ ਦੀ ਇੱਕ ਸਾਂਝੀ ਟੀਮ ਨੇ ਮੁਠਭੇੜ ਦੌਰਾਨ ਇੱਕ ਮਹਿਲਾ...
ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 2 hours ago
ਸ੍ਰੀਨਗਰ, 20 ਜਨਵਰੀ- ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ 'ਚ ਪੈਂਦੇ ਸ਼ੋਪੀਆਂ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਦੀ ਖ਼ਬਰ ਹੈ। ਦੱਸਿਆ ਜਾ...
ਪ੍ਰੀਖਿਆ 'ਤੇ ਚਰਚਾ : ਅਸਫਲਤਾ ਤੋਂ ਬਾਅਦ ਅੱਗੇ ਵਧਣ ਨਾਲ ਹੀ ਸਫਲਤਾ ਮਿਲਦੀ ਹੈ- ਮੋਦੀ
. . .  about 2 hours ago
ਪ੍ਰੀਖਿਆ 'ਤੇ ਚਰਚਾ : ਮੈਂ ਆਪਣੇ ਵਿਗਿਆਨੀਆਂ ਦਾ ਹੌਂਸਲਾ ਵਧਾਇਆ- ਮੋਦੀ
. . .  about 2 hours ago
ਪ੍ਰੀਖਿਆ 'ਤੇ ਚਰਚਾ : ਚੰਦਰਯਾਨ ਦੇਖਣ ਲਈ ਪੂਰਾ ਦੇਸ਼ ਜਾਵੇਗਾ- ਪ੍ਰਧਾਨ ਮੰਤਰੀ ਮੋਦੀ
. . .  about 2 hours ago
ਪ੍ਰੀਖਿਆ 'ਤੇ ਚਰਚਾ : ਇਹ ਦਹਾਕਾ 10ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ਲਈ ਖ਼ਾਸ ਹੈ- ਮੋਦੀ
. . .  about 2 hours ago
ਪ੍ਰੀਖਿਆ 'ਤੇ ਚਰਚਾ : ਮਨ 'ਤੇ ਕਾਬੂ ਰੱਖਣਾ ਬਹੁਤ ਜ਼ਰੂਰੀ ਹੈ- ਪ੍ਰਧਾਨ ਮੰਤਰੀ ਮੋਦੀ
. . .  about 2 hours ago
ਪ੍ਰੀਖਿਆ 'ਤੇ ਚਰਚਾ : ਪ੍ਰੀਖਿਆ 'ਚ 'ਮੂਡ ਆਫ਼' ਲਈ ਬਾਹਰ ਦੇ ਹਾਲਾਤ ਵਧੇਰੇ ਜ਼ਿੰਮੇਵਾਰ- ਮੋਦੀ
. . .  about 2 hours ago
ਪ੍ਰੀਖਿਆ 'ਤੇ ਚਰਚਾ : ਇਹ ਦਹਾਕਾ ਹਿੰਦੁਸਤਾਨ ਲਈ ਮਹੱਤਵਪੂਰਨ- ਪ੍ਰਧਾਨ ਮੰਤਰੀ ਮੋਦੀ
. . .  about 2 hours ago
ਪ੍ਰਧਾਨ ਮੰਤਰੀ ਮੋਦੀ ਦੀ ਵਿਦਿਆਰਥੀਆਂ ਨਾਲ ਪ੍ਰੀਖਿਆ 'ਤੇ ਚਰਚਾ ਸ਼ੁਰੂ
. . .  about 2 hours ago
ਇਲਾਹਾਬਾਦ ਦਾ ਨਾਂ ਬਦਲ ਕੇ ਪ੍ਰਯਾਗਰਾਜ ਰੱਖਣ 'ਤੇ ਸੁਪਰੀਮ ਕੋਰਟ ਨੇ ਯੋਗੀ ਸਰਕਾਰ ਨੂੰ ਭੇਜਿਆ ਨੋਟਿਸ
. . .  about 2 hours ago
ਜ਼ਿਲ੍ਹਾ ਬਰਨਾਲਾ ਦੇ ਪਿੰਡ ਕਰਮਗੜ੍ਹ 'ਚ ਬਜ਼ੁਰਗ ਦਾ ਕਤਲ
. . .  about 2 hours ago
ਰਣਦੀਪ ਸੁਰਜੇਵਾਲਾ ਦੇ ਪਿਤਾ ਸ਼ਮਸ਼ੇਰ ਸਿੰਘ ਸੁਰਜੇਵਾਲਾ ਦਾ ਦੇਹਾਂਤ
. . .  1 minute ago
ਉੱਤਰ ਪ੍ਰਦੇਸ਼ 'ਚ ਸ਼ੱਕੀ ਆਈ. ਐੱਸ. ਆਈ. ਏਜੰਟ ਗ੍ਰਿਫ਼ਤਾਰ
. . .  about 3 hours ago
ਟਰੱਕ ਅਤੇ ਸਕਾਰਪੀਓ ਵਿਚਾਲੇ ਹੋਈ ਜ਼ਬਰਦਸਤ ਟੱਕਰ, 7 ਲੋਕਾਂ ਦੀ ਮੌਤ
. . .  about 3 hours ago
ਦਿੱਲੀ ਟਰਾਂਸਪੋਰਟ ਵਿਭਾਗ ਦੇ ਦਫ਼ਤਰ 'ਚ ਲੱਗੀ ਅੱਗ
. . .  about 3 hours ago
ਜੇ.ਐਨ.ਯੂ ਸਟੂਡੈਂਟਸ ਯੂਨੀਅਨ ਅੱਜ ਨਵੇਂ ਹੋਸਟਲ ਮੈਨੂਅਲ ਦੇ ਖ਼ਿਲਾਫ਼ ਜਾਵੇਗਾ ਦਿੱਲੀ ਹਾਈ ਕੋਰਟ
. . .  about 4 hours ago
ਅੱਜ ਹੋਵੇਗੀ ਜੇ.ਪੀ. ਨੱਢਾ ਦੀ ਤਾਜਪੋਸ਼ੀ
. . .  about 5 hours ago
ਨਿਰਭੈਆ ਮਾਮਲਾ: ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਹੋਵੇਗੀ ਸੁਣਵਾਈ
. . .  about 4 hours ago
ਅੱਜ ਦਾ ਵਿਚਾਰ
. . .  about 6 hours ago
ਸੰਘਣੀ ਧੁੰਦ ਕਾਰਨ ਬਰਮਿੰਘਮ-ਅੰਮ੍ਰਿਤਸਰ ਉਡਾਣ ਨੂੰ ਮੋੜਿਆ ਦਿੱਲੀ ਵੱਲ
. . .  1 day ago
ਫੈਸਲਾਕੁੰਨ ਵਨਡੇ 'ਚ ਭਾਰਤ ਦੀ ਆਸਟ੍ਰੇਲੀਆ ਉੱਪਰ 7 ਵਿਕਟਾਂ ਨਾਲ ਸ਼ਾਨਦਾਰ ਜਿੱਤ
. . .  1 day ago
ਭਾਰਤ ਆਸਟ੍ਰੇਲੀਆ ਫੈਸਲਾਕੁੰਨ ਵਨਡੇ : ਕਪਤਾਨ ਵਿਰਾਟ ਕੋਹਲੀ ਸੈਂਕੜੇ ਤੋਂ ਖੁੰਝੇ, 89 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ 34 ਓਵਰਾਂ ਮਗਰੋਂ 188 ਦੌੜਾਂ 'ਤੇ, ਜਿੱਤਣ ਲਈ ਚਾਹੀਦੀਆਂ ਹਨ 99 ਦੌੜਾਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ 31 ਓਵਰਾਂ ਮਗਰੋਂ 161/1 'ਤੇ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ ਨੂੰ 120 ਗੇਂਦਾਂ ਵਿਚ ਜਿੱਤਣ ਲਈ ਚਾਹੀਦੀਆਂ ਹਨ 131 ਦੌੜਾਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਰੋਹਿਤ ਸ਼ਰਮਾ ਨੇ 110 ਗੇਂਦਾਂ 'ਤੇ ਠੋਕਿਆ ਸੈਂਕੜਾ, ਸਕੋਰ 154/1
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ ਦੀਆਂ ਇਕ ਵਿਕਟ ਦੇ ਨੁਕਸਾਨ 'ਤੇ 150 ਦੌੜਾਂ ਪੂਰੀਆਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਵਿਰਾਟ ਕੋਹਲੀ ਨੇ ਕਪਤਾਨ ਵਜੋਂ 5 ਹਜ਼ਾਰ ਦੌੜਾਂ ਕੀਤੀਆਂ ਪੂਰੀਆਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ ਨੇ 20.3 ਓਵਰਾਂ 'ਚ 100 ਦੌੜਾਂ ਕੀਤੀਆਂ ਪੂਰੀਆਂ
. . .  1 day ago
ਹਵਲਦਾਰ ਬਲਜਿੰਦਰ ਸਿੰਘ ਦਾ ਕੀਤਾ ਗਿਆ ਅੰਤਿਮ ਸਸਕਾਰ
. . .  1 day ago
ਭਾਰਤ ਆਸਟ੍ਰੇਲੀਆ ਮੈਚ : ਰੋਹਿਤ ਸ਼ਰਮਾ ਨੇ ਬਣਾਇਆ ਅਰਧ ਸੈਂਕੜਾ
. . .  1 day ago
ਭਾਰਤ ਆਸਟ੍ਰੇਲੀਆ ਮੈਚ : ਕੇ.ਐਲ. ਰਾਹੁਲ 19 ਦੌੜਾਂ ਬਣਾ ਕੇ ਆਊਟ, ਭਾਰਤ 69/1 'ਤੇ
. . .  1 day ago
ਭਾਰਤ ਆਸਟ੍ਰੇਲੀਆ ਫੈਸਲਾਕੁੰਨ ਵਨਡੇ : ਭਾਰਤ 5 ਓਵਰਾਂ ਮਗਰੋਂ 61/0 'ਤੇ
. . .  1 day ago
ਸਬਜ਼ੀ ਵੇਚਣ ਵਾਲੇ ਦਾ ਨਿਕਲਿਆ ਲੋਹੜੀ ਬੰਪਰ
. . .  1 day ago
ਭਾਰਤ ਆਸਟ੍ਰੇਲੀਆ ਫੈਸਲਾਕੁੰਨ ਵਨਡੇ : ਭਾਰਤ 5 ਓਵਰਾਂ ਮਗਰੋਂ 38/0 'ਤੇ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਆਸਟ੍ਰੇਲੀਆ ਨੇ ਭਾਰਤ ਨੂੰ ਜਿੱਤ ਲਈ ਦਿੱਤਾ 287 ਦੌੜਾਂ ਦਾ ਟੀਚਾ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਆਸਟ੍ਰੇਲੀਆ ਦਾ ਨੌਵਾਂ ਖਿਡਾਰੀ ਆਊਟ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਮੁਹੰਮਦ ਸ਼ੰਮੀ ਨੇ ਇੱਕੋ ਓਵਰ 'ਚ ਆਸਟ੍ਰੇਲੀਆ ਦੇ ਦੋ ਖਿਡਾਰੀ ਕੀਤੇ ਆਊਟ
. . .  1 day ago
...ਤੇ ਹੁਣ ਮੁਕਤਸਰ ਸਾਹਿਬ 'ਚ ਫੜਿਆ ਗਿਆ ਕਿਸੇ ਹੋਰ ਉਮੀਦਵਾਰ ਦੀ ਥਾਂ ਟੈੱਟ ਦਾ ਪੇਪਰ ਦੇ ਰਿਹਾ ਵਿਅਕਤੀ
. . .  1 day ago
ਕਸ਼ਮੀਰ 'ਚ ਇੰਟਰਨੈੱਟ ਨੂੰ ਲੈ ਕੇ ਦਿੱਤੇ ਬਿਆਨ 'ਤੇ ਨੀਤੀ ਆਯੋਗ ਦੇ ਮੈਂਬਰ ਸਾਰਸਵਤ ਨੇ ਦਿੱਤੀ ਸਫ਼ਾਈ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਭਾਰਤ ਨੂੰ ਮਿਲੀ 6ਵੀਂ ਸਫਲਤਾ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਆਸਟ੍ਰੇਲੀਆ ਦੇ ਸਟੀਵ ਸਮਿਥ ਦੀਆਂ 100 ਦੌੜਾਂ ਪੂਰੀਆਂ
. . .  1 day ago
ਨਾਗਰਿਕਤਾ ਕਾਨੂੰਨ ਅਤੇ ਐੱਨ. ਆਰ. ਸੀ. ਭਾਰਤ ਦਾ ਅੰਦਰੂਨੀ ਮਾਮਲਾ ਪਰ ਇਸ ਦੀ ਲੋੜ ਨਹੀਂ ਸੀ- ਸ਼ੇਖ਼ ਹਸੀਨਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 27 ਭਾਦੋਂ ਸੰਮਤ 551

ਮੋਗਾ

ਸਬ ਡਵੀਜ਼ਨ ਨਿਹਾਲ ਸਿੰਘ ਵਾਲਾ ਦੀ ਪੁਲਿਸ ਹੋਈ ਸ਼ਰਾਬ ਦੇ ਠੇਕੇਦਾਰਾਂ 'ਤੇ ਮਿਹਰਬਾਨ

ਨਿਹਾਲ ਸਿੰਘ ਵਾਲਾ, 11 ਸਤੰਬਰ (ਪਲਵਿੰਦਰ ਸਿੰਘ ਟਿਵਾਣਾ/ਸੁਖਦੇਵ ਸਿੰਘ ਖਾਲਸਾ)-ਸਬ ਡਵੀਜ਼ਨ ਨਿਹਾਲ ਸਿੰਘ ਵਾਲਾ ਦੇ ਥਾਣਾ ਨਿਹਾਲ ਸਿੰਘ ਵਾਲਾ ਅਤੇ ਸੀ.ਆਈ.ਏ. ਸਟਾਫ਼ ਬਿਲਾਸਪੁਰ ਦੇ ਪੁਲਿਸ ਅਧਿਕਾਰੀਆਂ ਵਲੋਂ ਬੀਤੀ ਕੱਲ੍ਹ ਰਾਤ 2400 ਪੇਟੀਆਂ ਗੈਰ ਕਾਨੰੂਨੀ ਸ਼ਰਾਬ ਬਰਾਮਦ ਕਰਨ ਤੋਂ ਬਾਅਦ ਦੇਰ ਰਾਤ ਗਿ੍ਫ਼ਤਾਰ ਵਿਅਕਤੀਆਂ ਨੰੂ ਸ਼ਰਾਬ ਸਮੇਤ ਛੱਡਣ ਤੋਂ ਬਾਅਦ ਪੁਲਿਸ ਦੀ ਸਮੁੱਚੀ ਕਾਰਵਾਈ ਸ਼ੱਕ ਦੇ ਘੇਰੇ ਵਿਚ ਆ ਗਈ ਹੈ¢ ਇਸ ਮਾਮਲੇ ਨੂੰ ਲੈ ਕੇ ਹਲਕੇ ਦੇ ਚੇਤਨ ਲੋਕਾਂ ਅਤੇ ਬੁੱਧੀਜੀਵੀ ਵਰਗ ਨੇ ਪੁਲਿਸ ਦੀ ਇਸ ਕਾਰਵਾਈ ਦੀ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ¢ ਬੇਸ਼ੱਕ ਸਬੰਧਿਤ ਪੁਲਿਸ ਅਧਿਕਾਰੀ ਆਪਣੇ ਵਲੋਂ ਦਾਅਵਾ ਕਰਦੇ ਹਨ ਕਿ ਗਿ੍ਫ਼ਤਾਰ ਸ਼ਰਾਬ ਦੇ ਠੇਕੇਦਾਰਾਂ ਵਲੋਂ ਕਾਬੂ ਕੀਤੀ ਸ਼ਰਾਬ ਦੇ ਦਸਤਾਵੇਜ਼ ਦੇਰ ਰਾਤ ਪੇਸ਼ ਕਰਨ ਤੋਂ ਬਾਅਦ ਛੱਡਿਆ ਗਿਆ ਹੈ ਪ੍ਰੰਤੂ ਉਕਤ ਸ਼ਰਾਬ ਸਬੰਧੀ ਜ਼ਿਲੇ੍ਹ ਦੇ ਆਬਕਾਰੀ ਵਿਭਾਗ ਵਲੋਂ ਕੱਲ੍ਹ 10 ਸਤੰਬਰ ਨੰੂ ਐਲ 13 ਦਾ ਕੋਈ ਵੀ ਲਾਇਸੰਸ ਜਾਰੀ ਨਾ ਹੋਣਾ ਪੁਲਿਸ ਦੀ ਕਾਰਵਾਈ ਨੰੂ ਸ਼ੱਕ ਦੇ ਘੇਰੇ ਵਿਚ ਲਿਆਉਂਦਾ ਹੈ ਕਿਉਂਕਿ ਆਬਕਾਰੀ ਕਮਿਸ਼ਨਰ ਮੋਗਾ ਨੇ ਇਸ ਮਾਲ ਸਬੰਧੀ ਕੋਈ ਵੀ ਪਰਮਿਟ ਜਾਰੀ ਨਾ ਕਰਨ ਦਾ ਦਾਅਵਾ ਕੀਤਾ ਹੈ ਅਤੇ ਇਹ ਵੀ ਕਿਹਾ ਹੈ ਕਿ ਪੁਲਿਸ ਨੇ ਇਸ ਸਬੰਧੀ ਉਨ੍ਹਾਂ ਨੰੂ ਕੋਈ ਜਾਣਕਾਰੀ ਵੀ ਨਹੀਂ ਦਿੱਤੀ¢ ਇੱਥੇ ਜ਼ਿਕਰਯੋਗ ਹੈ ਕਿ ਬੀਤੀ ਸ਼ਾਮ ਕਰੀਬ 6 ਵਜੇ ਸੀ. ਆਈ. ਸਟਾਫ਼ ਬਿਲਾਸਪੁਰ ਅਤੇ ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਿਸ ਵਲੋਂ ਡੀ. ਐਸ. ਪੀ. ਨਿਹਾਲ ਸਿੰਘ ਵਾਲਾ ਮਨਜੀਤ ਸਿੰਘ, ਥਾਣਾ ਨਿਹਾਲ ਸਿੰਘ ਵਾਲਾ ਦੇ ਮੁੱਖ ਅਫਸਰ ਲਛਮਣ ਸਿੰਘ ਢਿੱਲੋਂ ਅਤੇ ਸੀ. ਆਈ. ਏ. ਬਿਲਾਸਪੁਰ ਦੇ ਇੰਚਾਰਜ ਇੰਸਪੈਕਟਰ ਸੁਖਜਿੰਦਰ ਸਿੰਘ ਵਲੋਂ ਹਲਕੇ ਦੇ ਪਿੰਡ ਤਖ਼ਤੂਪੁਰਾ ਅਤੇ ਬਿਲਾਸਪੁਰ ਤੋਂ ਠੇਕੇ ਤੇ ਸ਼ਰਾਬ ਲਾਹ ਰਹੇ ਦੋ ਕੈਂਟਰਾਂ ਨੰੂ ਤਿੰਨ ਵਿਅਕਤੀਆਂ ਸਮੇਤ ਕਾਬੂ ਕੀਤਾ ਸੀ¢ ਇਸ ਮੌਕੇ ਪੁਲਿਸ ਅਧਿਕਾਰੀਆਂ ਵਲੋਂ ਫੜੇ ਗਏ ਵਿਅਕਤੀਆਂ ਨੂੰ ਹੱਥਕੜੀਆਂ ਲਗਾ ਕੇ ਉਨ੍ਹਾਂ ਨੰੂ ਪੁਲਿਸ ਚੌਕੀ ਬਿਲਾਸਪੁਰ ਵਿਖੇ ਲਿਆਂਦਾ ਗਿਆ ਸੀ ¢ ਉਸ ਮੌਕੇ ਪੁਲਿਸ ਅਧਿਕਾਰੀਆਂ ਨੇ ਪੱਤਰਕਾਰਾਂ ਨੂੰ ਦੱਸਿਆ ਸੀ ਕਿ ਉਕਤ ਵਿਅਕਤੀ ਮੌਕੇ ਤੋਂ ਸ਼ਰਾਬ ਦੇ ਕੋਈ ਦਸਤਾਵੇਜ਼ ਪੇਸ਼ ਨਹੀਂ ਕਰ ਸਕੇ ਅਤੇ ਫੜੀ ਗਈ 2400 ਪੇਟੀਆਂ ਸ਼ਰਾਬ ਰਾਣੋ ਸੌਾਫੀ ਅਤੇ ਕੋਈ ਬੈਚ ਨੰਬਰ ਨਹੀਂ ਸੀ ਅਤੇ ਉਕਤ ਸ਼ਰਾਬ ਸਿੱਧੀ ਫ਼ੈਕਟਰੀ ਤੋਂ ਦੋ ਨੰਬਰ ਰਾਹੀਂ ਬਗੈਰ ਐਲ 13 ਲਾਇਸੰਸ ਜਾਰੀ ਕੀਤੇ ਹਲਕੇ ਦੀਆਂ ਬਰਾਂਚਾਂ ਵਿਚ ਆਈ ਸੀ ਅਤੇ ਇਕ ਖ਼ਾਸ ਮੁਖ਼ਬਰ ਦੀ ਇਤਲਾਹ 'ਤੇ ਪੁਲਿਸ ਵਲੋਂ ਵੱਡੀ ਮਾਤਰਾ ਵਿਚ ਸ਼ਰਾਬ ਸਮੇਤ ਉਕਤ ਵਿਅਕਤੀਆਂ ਨੰੂ ਕਾਬੂ ਕੀਤਾ ਗਿਆ ਸੀ ¢ ਭਰੋਸੇਯੋਗ ਸੂਤਰਾਂ ਅਨੁਸਾਰ ਇਸ ਸਬੰਧੀ ਪੁਲਿਸ ਅਧਿਕਾਰੀਆਂ ਵਲੋਂ ਬਾਕਾਇਦਾ ਪਰਚਾ ਦਰਜ ਕਰਨ ਦਾ ਰੁਕਾ ਵੀ ਜਾਰੀ ਹੋ ਗਿਆ ਸੀ ਪਰ ਰਾਤ 10 ਵਜੇ ਦੇ ਕਰੀਬ ਉਕਤ ਫੜੇ ਵਿਅਕਤੀਆਂ ਨੰੂ ਪੁਲਿਸ ਵਲੋਂ ਸ਼ਰਾਬ ਸਮੇਤ ਛੱਡ ਦਿੱਤਾ ਗਿਆ ਸੀ ¢ ਇਸ ਸਬੰਧੀ ਹਲਕਾ ਡੀ. ਐਸ. ਪੀ. ਮਨਜੀਤ ਸਿੰਘ ਨੇ ਆਪਣੇ ਦਫ਼ਤਰ ਪੈੱ੍ਰਸ ਕਾਨਫ਼ਰੰਸ ਦੌਰਾਨ ਕਿਹਾ ਕਿ ਉਕਤ ਫੜੇ ਗਏ ਵਿਅਕਤੀਆਂ ਨੇ ਪੁਲਿਸ ਕੋਲ ਆਪਣੇ ਸਬੰਧਿਤ ਦਸਤਾਵੇਜ਼ ਪੇਸ਼ ਕਰ ਦਿੱਤੇ ਸਨ ਜਿਸ ਤੋਂ ਬਾਅਦ ਉਨ੍ਹਾਂ ਨੰੂ ਛੱਡਿਆ ਗਿਆ ਪਰ ਉਨ੍ਹਾਂ ਕੀ ਦਸਤਾਵੇਜ਼ ਪੇਸ਼ ਕੀਤੇ ਇਸ ਸਬੰਧੀ ਉਹ ਕੋਈ ਵੀ ਸਪਸ਼ਟ ਜੁਆਬ ਨਾ ਦੇ ਸਕੇ | ਇਸ ਮਾਮਲੇ ਸਬੰਧੀ ਜ਼ਿਲੇ੍ਹ ਦੇ ਆਬਕਾਰੀ ਵਿਭਾਗ ਮੋਗਾ ਦੇ ਕਮਿਸ਼ਨਰ ਮਦਨ ਮੋਹਨ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ 10 ਸਤੰਬਰ ਨੰੂ ਐਲ 13 ਤੋਂ ਕੋਈ ਵੀ ਪਰਮਿਟ ਜਾਰੀ ਨਹੀਂ ਹੋਇਆ | ਉਨ੍ਹਾਂ ਇਸ ਸ਼ਰਾਬ ਬਾਰੇ ਕਿਹਾ ਕਿ ਇਹ ਫੜੀ ਗਈ ਸ਼ਰਾਬ ਅਣਲੀਗਲ (ਨਾਜ਼ਇਜ਼) ਸੀ ਅਤੇ ਨਾ ਹੀ ਪੁਲਿਸ ਵਲੋਂ ਇਸ ਫੜੇ ਗਏ ਮਾਲ ਸਬੰਧੀ ਆਬਕਾਰੀ ਵਿਭਾਗ ਨੰੂ ਕੋਈ ਸੂਚਨਾ ਦਿੱਤੀ ਹੈ | ਉਨ੍ਹਾਾ ਕਿਹਾ ਕਿ ਵਿਭਾਗ ਆਪਣੇ ਵਲੋਂ ਇਸ ਬਾਰੇ ਡੰੂਘਾਈ ਨਾਲ ਪੜਤਾਲ ਕਰੇਗਾ | ਇਸ ਮਾਮਲੇ ਸਬੰਧੀ ਲੀਗਲ ਏਡ ਕਲੀਨਿਕ ਮਾਛੀਕੇ ਦੇ ਇੰਚਾਰਜ ਐਡਵੋਕੇਟ ਰਾਜੇਸ਼ ਸਰਮਾ ਮੋਗਾ ਨੇ ਕਿਹਾ ਕਿ ਪਹਿਲਾਂ ਸ਼ਰਾਬ ਸਮੇਤ ਤਿੰਨ ਵਿਅਕਤੀਆਂ ਨੰੂ ਪੁਲਿਸ ਵਲੋਂ ਗਿ੍ਫ਼ਤਾਰ ਕਰਨਾ ਅਤੇ ਮਗਰੋਂ ਦੇਰ ਰਾਤ ਉਨ੍ਹਾਂ ਨੰੂ ਸ਼ੱਕੀ ਹਾਲਤਾਂ ਵਿਚ ਛੱਡਣ ਨਾਲ ਪੁਲਿਸ ਦਾ ਅਕਸ ਧੁੰਦਲਾ ਹੋਇਆ ਹੈ | ਉਨ੍ਹਾਂ ਵੀ ਪੁਲਿਸ ਦੇ ਉੱਚ ਅਧਿਕਾਰੀਆਂ ਤੋਂ ਇਸ ਮਾਮਲੇ ਦੀ ਉੱਚ ਪੱਧਰੀ ਜਾਾਚ ਦੀ ਮੰਗ ਕੀਤੀ¢ ਦੂਸਰੇ ਪਾਸੇ ਇਸ ਮਾਮਲੇ ਨੂੰ ਲੈ ਕੇ ਜ਼ਿਲੇ੍ਹ ਦੇ ਕੁਝ ਠੇਕੇਦਾਰਾਂ ਵਲੋਂ ਵਪਾਰ ਵਿਚ ਲਗਾਤਾਰ ਘਾਟਾਂ ਪੈਣ ਕਾਰਨ ਆਪਣੇ ਸ਼ਰਾਬ ਦੇ ਠੇਕੇ ਤਿੰਨ ਘੰਟੇ ਲਈ ਅੱਜ ਬੰਦ ਰੱਖੇ ਗਏ | ਉਨ੍ਹਾਂ ਦੱਸਿਆ ਕਿ ਸ਼ਰਾਬ ਦੇ ਕਾਰੋਬਾਰ ਵਿਚ ਘਾਟਾ ਪੈਣਾ ਸ਼ਰਾਬ ਦੇ ਸਮਗਲਰਾਂ ਦੀ ਪੁਲਿਸ ਵਿਭਾਗ ਨਾਲ ਮਿਲੀ ਭੁਗਤ ਕਾਰਨ ਹੀ ਉਨ੍ਹਾਂ ਨੂੰ ਇਸ ਕਾਰੋਬਾਰ ਵਿਚ ਘਾਟਾ ਪੈ ਰਿਹਾ ਹੈ |

ਮੈਕਰੋ ਗਲੋਬਲ ਮੋਗਾ ਆਈਲਟਸ ਸੇਵਾਵਾਂ 'ਚ ਮਾਹਿਰ-ਡੱਲਾ

ਮੋਗਾ, 11 ਸਤੰਬਰ (ਸੁਰਿੰਦਰਪਾਲ ਸਿੰਘ)-ਮੈਕਰੋ ਗਲੋਬਲ ਮੋਗਾ ਆਈਲਟਸ ਤੇ ਵੀਜ਼ਾ ਸਬੰਧੀ ਸੇਵਾਵਾਂ ਵਿਚ ਜਿੱਥੇ ਪੰਜਾਬ ਦੀ ਨਾਮਵਰ ਸੰਸਥਾਂ ਬਣ ਚੁੱਕੀ ਹੈ, ਉਥੇ ਹੀ ਅਨੇਕਾਂ ਵਿਦਿਆਰਥੀਆਂ ਦਾ ਭਵਿੱਖ ਸਵਾਰ ਚੁੱਕੀ ਹੈ | ਸੰਸਥਾ ਦੇ ਐਮ.ਡੀ. ਗੁਰਮਿਲਾਪ ਸਿੰਘ ਡੱਲਾ ਨੇ ...

ਪੂਰੀ ਖ਼ਬਰ »

ਐਸ.ਡੀ.ਐਮ. ਤੇ ਤਹਿਸੀਲ ਦੇ ਦਫ਼ਤਰਾਂ 'ਚ ਕੰਮਕਾਜ ਠੱਪ ਹੋਣ ਨਾਲ ਲੋਕ ਪ੍ਰੇਸ਼ਾਨ

ਬਾਘਾ ਪੁਰਾਣਾ, 11 ਸਤੰਬਰ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੀ ਤਹਿਸੀਲ ਅਤੇ ਐਸ.ਡੀ.ਐਮ ਦਫ਼ਤਰ ਨਾਲ ਸਬੰਧਿਤ ਸਾਰੇ ਦਫ਼ਤਰਾਂ ਦੇ ਮੁਲਾਜ਼ਮਾਂ ਵਲੋਂ ਅੱਜ ਦੂਜੇ ਦਿਨ ਵੀ ਕਲਮ ਛੋੜ ਹੜਤਾਲ ਕਰਨ ਸਦਕਾ ਤਹਿਸੀਲ ਦੇ ਸਾਰੇ ਹੀ ਦਫ਼ਤਰਾਂ ਵਿਚ ਕੰਮ ਕਾਜ ਠੱਪ ਰਿਹਾ ਹੈ | ...

ਪੂਰੀ ਖ਼ਬਰ »

ਰੰਜਿਸ਼ ਨੂੰ ਲੈ ਕੇ ਹੋਈ ਕੁੱਟਮਾਰ ਵਿਚ ਦੋਨਾਂ ਧਿਰਾਂ ਦੇ 5 ਵਿਅਕਤੀ ਫੱਟੜ

ਬਾਘਾ ਪੁਰਾਣਾ, 11 ਸਤੰਬਰ (ਬਲਰਾਜ ਸਿੰਗਲਾ)-ਦੋਨਾਂ ਧਿਰਾਂ ਵਿਚ ਰੰਜਸ਼ ਨੂੰ ਲੈ ਕੇ ਹੋਈ ਮਾਰਕੁੱਟ ਵਿਚ ਦੋਨਾਂ ਧਿਰਾਂ ਦੇ 5 ਵਿਅਕਤੀ ਫੱਟੜ ਹੋਣ ਦਾ ਸਮਾਚਾਰ ਮਿਲਿਆ ਹੈ | ਪੁਲਿਸ ਵਲੋਂ ਮਿਲੀ ਜਾਣਕਾਰੀ ਮੁਤਾਬਿਕ ਸਹਾਇਕ ਥਾਣੇਦਾਰ ਪਰਮਜੀਤ ਸਿੰਘ ਨੂੰ ਬਿੰਦਰ ਸਿੰਘ ...

ਪੂਰੀ ਖ਼ਬਰ »

-ਮਾਮਲਾ ਖ਼ੁਰਾਕ ਤੇ ਸਪਲਾਈ ਵਿਭਾਗ ਵਲੋਂ ਪਾਏ 25 ਕਰੋੜ ਦਾ- ਇੰਸਪੈਕਟਰ ਖ਼ੁਰਾਕ ਸਿਵਲ ਸਪਲਾਈਜ਼ ਯੂਨੀਅਨ ਨੇ ਕੀਤੀ ਹੜਤਾਲ

ਮੋਗਾ, 11 ਸਤੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਅੱਜ ਖ਼ੁਰਾਕ ਤੇ ਸਪਲਾਈ ਵਿਭਾਗ ਪੰਜਾਬ ਵਲੋਂ ਪੰਜਾਬ ਭਰ ਦੇ ਇੰਸਪੈਕਟਰਾਂ ਵਲੋਂ ਕਣਕ ਦੀ ਸਾਂਭ ਸੰਭਾਲ ਦੀ ਵਰਤੋਂ ਨੂੰ ਲੈ ਕੇ ਖ਼ੁਰਾਕ ਤੇ ਸਪਲਾਈ ਵਿਭਾਗ ਵਲੋਂ ਪੰਜਾਬ ਦੇ ਇੰਸਪੈਕਟਰਾਂ ਨੂੰ 25 ਕਰੋੜ ਦੀ ...

ਪੂਰੀ ਖ਼ਬਰ »

-ਮਾਮਲਾ ਐਸ.ਡੀ.ਐਮ. ਜ਼ੀਰਾ/ਨਿਹਾਲ ਸਿੰਘ ਵਾਲਾ ਤੇ ਧੂਰੀ 'ਤੇ ਹੋਈ ਵਧੀਕੀ ਦਾ- ਜ਼ਿਲ੍ਹੇ ਦੇ ਐਸ.ਡੀ.ਐਮ., ਤਹਿਸੀਲਦਾਰ ਤੇ ਡੀ.ਸੀ. ਦਫ਼ਤਰ ਦੇ ਕਰਮਚਾਰੀਆਂ ਨੇ ਕੀਤਾ ਰੋਸ ਪ੍ਰਦਰਸ਼ਨ

ਮੋਗਾ, 11 ਸਤੰਬਰ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਅੱਜ ਪੀ.ਸੀ.ਐਸ. ਅਫ਼ਸਰ ਐਸੋਸੀਏਸ਼ਨ ਪੰਜਾਬ ਦੇ ਸੱਦੇ 'ਤੇ ਮੋਗਾ ਜ਼ਿਲ੍ਹੇ ਦੇ ਐਸ.ਡੀ.ਐਮ. ਮੋਗਾ ਗੁਰਵਿੰਦਰ ਸਿੰਘ ਜੌਹਲ, ਐਸ.ਡੀ.ਐਮ. ਧਰਮਕੋਟ ਨਰਿੰਦਰ ਸਿੰਘ ਧਾਲੀਵਾਲ, ਐਸ.ਡੀ.ਐਮ. ਸਵਰਨਜੀਤ ਕੌਰ ਬਾਘਾ ਪੁਰਾਣਾ, ...

ਪੂਰੀ ਖ਼ਬਰ »

ਅਵਾਰਾ ਪਸ਼ੂਆਂ ਨੂੰ ਲੈ ਕੇ ਹੋਏ ਝਗੜੇ ਿਖ਼ਲਾਫ਼ 6 ਨਾਮਜ਼ਦ

ਮੋਗਾ, 11 ਸਤੰਬਰ (ਸ਼ਿੰਦਰ ਸਿੰਘ ਭੁਪਾਲ)-ਦਵਿੰਦਰ ਸਿੰਘ ਪੁੱਤਰ ਭੁਪਿੰਦਰ ਸਿੰਘ ਵਾਸੀ ਰਣੀਆ 7 ਸਤੰਬਰ ਨੂੰ ਰਾਤ 9:30 ਵਜੇ ਦੇ ਕਰੀਬ ਆਪਣੇ ਮੋਟਰਸਾਈਕਲ ਪਲਾਟੀਨਾ ਨੰਬਰ ਪੀ.ਬੀ. 04 ਐਸ. 2049 'ਤੇ ਸਵਾਰ ਹੋ ਕੇ ਖੇਤਾਂ ਵਿਚੋਂ ਵਾਪਸ ਘਰ ਆ ਰਿਹਾ ਸੀ, ਉਸ ਸਮੇਂ ਆਵਾਰਾ ਪਸ਼ੂਆਂ ਨੂੰ ...

ਪੂਰੀ ਖ਼ਬਰ »

ਨਸ਼ਾ ਤਸਕਰਾਂ ਵਲੋਂ ਮਿਲੀ ਭੁਗਤ ਨਾਲ ਕੀਤਾ ਜਾ ਰਿਹਾ ਲੱਖਾਂ ਰੁਪਿਆਂ ਦਾ ਕਾਰੋਬਾਰ ਹਲਕੇ ਅੰਦਰ ਸ਼ਰਾਬ ਦੀ ਨਾਜਾਇਜ਼ ਵਿੱਕਰੀ ਜ਼ੋਰਾਂ 'ਤੇ

ਸਮਾਧ ਭਾਈ, 11 ਸਤੰਬਰ (ਗੁਰਮੀਤ ਸਿੰਘ ਮਾਣੂੰਕੇ)-ਬੇਸ਼ੱਕ ਪੰਜਾਬ ਸਰਕਾਰ ਵਲੋਂ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਨਸ਼ਾ ਵਿਰੋਧੀ ਮੁਹਿੰਮ ਨੂੰ ਤੇਜ਼ ਕੀਤਾ ਹੋਇਆ ਹੈ ਪਰ ਹਲਕੇ ਅੰਦਰ ਜਿੱਥੇ ਨਸ਼ੇ (ਚਿੱਟੇ) ਦੀ ਵਿੱਕਰੀ ਪੂਰੀ ਤੇਜ਼ ਹੈ ਉੱਥੇ ਹਲਕੇ ...

ਪੂਰੀ ਖ਼ਬਰ »

ਹਲਕੇ ਅੰਦਰ ਸ਼ਰਾਬ ਦੀ ਨਾਜਾਇਜ਼ ਵਿੱਕਰੀ ਜ਼ੋਰਾਂ 'ਤੇ

ਸਮਾਧ ਭਾਈ, 11 ਸਤੰਬਰ (ਗੁਰਮੀਤ ਸਿੰਘ ਮਾਣੂੰਕੇ)-ਬੇਸ਼ੱਕ ਪੰਜਾਬ ਸਰਕਾਰ ਵਲੋਂ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਨਸ਼ਾ ਵਿਰੋਧੀ ਮੁਹਿੰਮ ਨੂੰ ਤੇਜ਼ ਕੀਤਾ ਹੋਇਆ ਹੈ ਪਰ ਹਲਕੇ ਅੰਦਰ ਜਿੱਥੇ ਨਸ਼ੇ (ਚਿੱਟੇ) ਦੀ ਵਿੱਕਰੀ ਪੂਰੀ ਤੇਜ਼ ਹੈ ਉੱਥੇ ਹਲਕੇ ...

ਪੂਰੀ ਖ਼ਬਰ »

ਮੋਗਾ 'ਚ ਮਿਲਣਗੀਆਂ ਭਾਰੀ ਡਿਸਕਾਊਾਟ 'ਤੇ ਕੰਨਾਂ ਦੀਆਂ ਮਸ਼ੀਨਾਂ

ਲੁਧਿਆਣਾ, 11 ਸਤੰਬਰ (ਸਲੇਮਪੁਰੀ)-ਜੋ ਮਰੀਜ਼ ਘੱਟ ਸੁਣਨ ਦੀ ਵਜ੍ਹਾ ਨਾਲ ਪੇ੍ਰਸ਼ਾਨ ਹਨ ਅਤੇ ਕੰਨ ਦੀ ਬਿਹਤਰ ਕੁਆਲਿਟੀ ਦੀ ਮਸ਼ੀਨ ਬਹੁਤ ਮਹਿੰਗੀ ਹੋਣ ਕਰਕੇ ਖਰੀਦ ਨਹੀਂ ਸਕਦੇ, ਉਨ੍ਹਾਂ ਲਈ ਇਹ ਚੰਗੀ ਖ਼ਬਰ ਹੈ ਕਿ ਮੈਕਸ ਕੰਪਨੀ ਦੁਆਰਾ ਜਰਮਨ ਤਕਨੀਕ ਆਧਾਰਿਤ ਕੰਨਾਂ ...

ਪੂਰੀ ਖ਼ਬਰ »

ਗਰੇਅ ਮੈਟਰਜ਼ ਦੇ ਵਿਦਿਆਰਥੀ ਨੇ ਹਾਸਲ ਕੀਤੇ ਓਵਰਆਲ 6.5 ਬੈਂਡ

ਬੱਧਨੀ ਕਲਾਂ, 11 ਸਤੰਬਰ (ਸੰਜੀਵ ਕੋਛੜ)-ਗਰੇਅ ਮੈਟਰਜ਼ ਬਠਿੰਡਾ ਵਾਲਿਆਂ ਵਲੋਂ ਕਸਬਾ ਬੱਧਨੀ ਕਲਾਂ ਦੀ ਬੇਦੀ ਮਾਰਕੀਟ 'ਚ ਖੋਲੀ ਗਈ ਬਰਾਂਚ 'ਚ ਆਇਲਟਸ ਦੀ ਕੋਚਿੰਗ ਲੈ ਰਹੇ ਵਿਦਿਆਰਥੀ ਅਕਸ਼ੇ ਕੁਮਾਰ ਸ਼ਰਮਾ ਨੇ ਗਰੇਅ ਮੈਟਰਜ਼ ਦੇ ਸਟਾਫ਼ ਵਲੋਂ ਦਿੱਤੀ ਗਈ ਵਧੀਆ ਤਕਨੀਕ ...

ਪੂਰੀ ਖ਼ਬਰ »

-ਮਾਮਲਾ ਬਲਾਕ ਮੋਗਾ-1 ਦੇ ਅਧਿਆਪਕਾਂ ਦੀ ਤਨਖ਼ਾਹ ਵਿਚ ਦੇਰੀ ਦਾ- ਅਧਿਆਪਕ ਸੰਘਰਸ਼ ਕਮੇਟੀ ਦਾ ਵਫ਼ਦ ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਨੂੰ ਮਿਲਿਆ

ਮੋਗਾ, 11 ਸਤੰਬਰ (ਸੁਰਿੰਦਰਪਾਲ ਸਿੰਘ)-ਅਧਿਆਪਕਾਂ ਦੀਆਂ ਤਨਖ਼ਾਹਾਂ ਵਿਚ ਹੋ ਰਹੀ ਦੇਰੀ ਦੇ ਸਬੰਧ ਵਿਚ ਅਧਿਆਪਕ ਸੰਘਰਸ਼ ਕਮੇਟੀ ਦੇ ਝੰਡੇ ਹੇਠ ਅਧਿਆਪਕ ਆਗੂ ਬਲਜਿੰਦਰ ਸਿੰਘ ਧਾਲੀਵਾਲ, ਜਸਵੀਰ ਸਿੰਘ ਸਿੱਧੂ, ਸੁਖਪਾਲਜੀਤ ਸਿੰਘ ਤੇ ਦਿਲਬਾਗ ਸਿੰਘ ਦੀ ਸਾਂਝੀ ਅਗਵਾਈ ...

ਪੂਰੀ ਖ਼ਬਰ »

ਪਾਵਰ ਕਾਮ ਦੇ ਦਫ਼ਤਰ ਅੱਗੇ ਜਨਤਕ ਜਥੇਬੰਦੀਆਂ ਵਲੋਂ ਬਿਜਲੀ ਨਾਲ ਸਬੰਧਿਤ ਮਾਮਲਿਆਂ ਨੂੰ ਲੈ ਕੇ ਵਿਸ਼ਾਲ ਧਰਨਾ

ਨਿਹਾਲ ਸਿੰਘ ਵਾਲਾ/ਬਿਲਾਸਪੁਰ, 11 ਸਤੰਬਰ (ਪਲਵਿੰਦਰ ਸਿੰਘ ਟਿਵਾਣਾ/ਸੁਰਜੀਤ ਸਿੰਘ ਗਾਹਲਾ)-ਪੰਜਾਬ ਖੇਤ ਮਜ਼ਦੂਰ ਯੂਨੀਅਨ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਨੌਜਵਾਨ ਭਾਰਤ ਸਭਾ ਵਲੋਂ ਪਿੰਡ ਹਿੰਮਤਪੁਰੇ ਦੀਆਂ ਬਿਜਲੀ ਨਾਲ ਸਬੰਧਿਤ ਮੰਗਾਂ ਹੱਲ ...

ਪੂਰੀ ਖ਼ਬਰ »

ਮਾਊਾਟ ਲਿਟਰਾ ਜੀ ਸਕੂਲ ਵਿਚ ਹਿੰਦੀ ਦਿਵਸ ਮਨਾਇਆ

ਮੋਗਾ, 11 ਸਤੰਬਰ (ਸੁਰਿੰਦਰਪਾਲ ਸਿੰਘ)-ਮੋਗਾ-ਲੁਧਿਆਣਾ ਜੀ.ਟੀ. ਰੋਡ ਸਥਿਤ ਮਾਉਂਟ ਲਿਟਰਾ ਜੀ ਸਕੂਲ ਵਿਚ ਸਕੂਲ ਡਾਇਰੈਕਟਰ ਅਨੁਜ ਗੁਪਤਾ ਦੀ ਅਗਵਾਈ ਹੇਠ ਅੰਤਰਰਾਸ਼ਟਰੀ ਹਿੰਦੀ ਦਿਵਸ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ...

ਪੂਰੀ ਖ਼ਬਰ »

ਚੇਅਰਮੈਨ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਨੇ ਉਦਯੋਗਿਕ ਫੋਕਲ ਪੁਆਇੰਟ ਮੋਗਾ ਦਾ ਕੀਤਾ ਦੌਰਾ

ਮੋਗਾ 11 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਗੁਰਪ੍ਰੀਤ ਸਿੰਘ ਗੋਗੀ ਚੇਅਰਮੈਨ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਨੇ ਅੱਜ ਸਥਾਨਕ ਉਦਯੋਗਿਕ ਫੋਕਲ ਪੁਆਇੰਟ ਦਾ ਦੌਰਾ ਕੀਤਾ | ਇਸ ਮੌਕੇ ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਵਲੋਂ ਉਦਯੋਗਿਕ ਫੋਕਲ ਪੁਆਇੰਟ ...

ਪੂਰੀ ਖ਼ਬਰ »

-ਮਾਮਲਾ ਜ਼ਿਲ੍ਹੇ ਵਿਚ ਵਿਕ ਰਹੀ ਨਾਜਾਇਜ਼ ਸ਼ਰਾਬ ਨੂੰ ਨਾ ਰੋਕਣ ਦਾ- ਸ਼ਰਾਬ ਦੇ ਕਾਰੋਬਾਰੀਆਂ ਨੇ ਦੋ ਘੰਟੇ ਠੇਕੇ ਬੰਦ ਰੱਖ ਕੇ ਕੀਤਾ ਰੋਸ ਪ੍ਰਦਰਸ਼ਨ

ਮੋਗਾ, 11 ਸਤੰਬਰ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਬੀਤੇ ਦੇਰ ਸ਼ਾਮ ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਿਸ ਪਾਰਟੀ ਨੇ ਵੱਡੀ ਮਾਤਰਾ ਵਿਚ ਦੋ ਕੈਂਟਰ ਸ਼ਰਾਬ ਦੇ ਭਰੇ ਬਰਾਮਦ ਕੀਤੇ ਸਨ ਪਰੰਤੂ ਇਸ ਮਾਮਲੇ ਵਿਚ ਨਿਰਪੱਖ ਜਾਂਚ ਨਾ ਕਰਕੇ ਉਕਤ ਸ਼ਰਾਬ ਨੂੰ ਗਲਤ ਬਿੱਲਾਂ ...

ਪੂਰੀ ਖ਼ਬਰ »

ਰਾਸ਼ਟਰੀ ਪੱਧਰ ਦੇ ਤੀਰ ਅੰਦਾਜ਼ੀ ਮੁਕਾਬਲੇ 'ਚ ਗਿਆਨ ਸਾਗਰ ਪਬਲਿਕ ਸਕੂਲ ਠੱਠੀ ਭਾਈ ਦੇ ਖਿਡਾਰੀਆਂ ਸੋਨੇ, ਚਾਂਦੀ ਅਤੇ ਕਾਂਸੀ ਦੇ ਤਗਮਿਆਂ 'ਤੇ ਕੀਤਾ ਕਬਜ਼ਾ

ਠੱਠੀ ਭਾਈ, 11 ਸਤੰਬਰ (ਜਗਰੂਪ ਸਿੰਘ ਮਠਾੜੂ)-ਪਿ੍ੰਸੀਪਲ ਗੁਰਸੇਵਕ ਸਿੰਘ ਚਾਨੀ ਦੀ ਕੁਸ਼ਲ ਅਗਵਾਈ 'ਚ ਵਿੱਦਿਆ ਦੇ ਖੇਤਰ ਵਿਚ ਮੱਲ੍ਹਾਂ ਮਾਰ ਰਹੀ ਇੱਥੋਂ ਦੀ ਨਾਮਵਰ ਵਿੱਦਿਅਕ ਸੰਸਥਾ ਗਿਆਨ ਸਾਗਰ ਪਬਲਿਕ ਸਕੂਲ ਠੱਠੀ ਭਾਈ ਨੇ ਵਿੱਦਿਆ ਦੇ ਖੇਤਰ ਦੇ ਨਾਲ-ਨਾਲ ਖੇਡਾਂ ਦੇ ...

ਪੂਰੀ ਖ਼ਬਰ »

ਗੁਣਾਤਮਿਕ ਮੁਕਾਬਲਿਆਂ ਵਿਚ ਪੁਜ਼ੀਸ਼ਨਾਂ ਹਾਸਲ ਕੀਤੀਆਂ

ਨੱਥੂਵਾਲਾ ਗਰਬੀ, 11 ਸਤੰਬਰ (ਸਾਧੂ ਰਾਮ ਲੰਗੇਆਣਾ)-ਜ਼ਿਲ੍ਹਾ ਮੋਗਾ ਵਿਖੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਗੁਣਾਤਮਿਕ ਮੁਕਾਬਲੇ ਰਣਜੀਤ ਸਿੰਘ ਸੀਨੀਅਰ ਸਹਾਇਕ ਦੀ ਦੇਖ-ਰੇਖ ਹੇਠ ਕਰਵਾਏ ਗਏ | ਜਿਸ ਵਿਚ ਵੀਰ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਦੇ 22 ...

ਪੂਰੀ ਖ਼ਬਰ »

ਸਿਹਤ ਵਿਭਾਗ ਮੋਗਾ ਨੇ ਪੋਸ਼ਣ ਅਭਿਆਨ ਤਹਿਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਮੋਗਾ, 11 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਹੁਕਮਾਂ ਅਨੁਸਾਰ ਅਤੇ ਸਿਵਲ ਸਰਜਨ ਮੋਗਾ ਡਾ. ਹਰਿੰਦਰਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਦੰਦਾਂ ਦੇ ਵਿਭਾਗ ਮੋਗਾ ਵਲੋਂ ਪੋਸ਼ਣ ਅਭਿਆਨ ਦੌਰਾਨ ਆਮ ਲੋਕਾਂ ਨੂੰ ...

ਪੂਰੀ ਖ਼ਬਰ »

ਬਲੌਜ਼ਮ ਕਾਨਵੈਂਟ ਸਕੂਲ ਦੇ 12 ਅਧਿਆਪਕ ਬਣੇ ਕੈਂਬਰਿਜ ਟਰੇਨਰ

ਕਿਸ਼ਨਪੁਰਾ ਕਲਾਂ, 11 ਸਤੰਬਰ (ਅਮੋਲਕ ਸਿੰਘ ਕਲਸੀ)-ਬਲੌਜ਼ਮ ਕਾਨਵੈਂਟ ਸਕੂਲ ਵਿਖੇ ਵਿਦਿਆਰਥੀਆਂ ਦੇ ਸਰਵ-ਪੱਖੀ ਵਿਕਾਸ ਵੱਲ ਹਰ ਸਮੇਂ ਧਿਆਨ ਰੱਖ ਰਿਹਾ ਹੈ ਉੱਥੇ ਅਧਿਆਪਕਾਂ ਦੇ ਗਿਆਨ ਵਿਚ ਵਾਧਾ ਕਰਨ ਲਈ ਹਮੇਸ਼ਾ ਯਤਨਸ਼ੀਲ ਰਹਿੰਦਾ ਹੈ | ਇਸ ਤਹਿਤ ''ਕੈਂਬਰਿਜ ਕੋਰਸU ...

ਪੂਰੀ ਖ਼ਬਰ »

ਕੈਰੀਅਰ ਜ਼ੋਨ ਦੀ ਵਿਦਿਆਰਥਣ ਨੇ ਹਾਸਲ ਕੀਤੇ ਓਵਰਆਲ 6.5 ਬੈਂਡ

ਮੋਗਾ, 11 ਸਤੰਬਰ (ਸੁਰਿੰਦਰਪਾਲ ਸਿੰਘ)-ਕੈਰੀਅਰ ਜ਼ੋਨ ਮੋਗਾ ਦੀ ਪ੍ਰਸਿੱਧ ਤੇ ਪੁਰਾਣੀ ਸੰਸਥਾ ਦਾ ਨਤੀਜਾ ਇਸ ਵਾਰ ਫੇਰ ਬਹੁਤ ਸ਼ਾਨਦਾਰ ਰਿਹਾ | ਇਸ ਸੰਬੰਧੀ ਸੰਸਥਾ ਦੇ ਐਮ. ਡੀ. ਨੇ ਕਿਹਾ ਵਿਦਿਆਰਥੀ ਵਧੀਆ ਬੈਂਡ ਹਾਸਲ ਕਰਨ ਵਾਸਤੇ ਬਹੁਤ ਹੀ ਮਿਹਨਤ ਕਰ ਰਹੇ ਹਨ | ...

ਪੂਰੀ ਖ਼ਬਰ »

ਰਣੀਆ ਇੰਟਰਪ੍ਰਾਈਜ਼ਜ਼ ਨੇ ਨਵਾਂ ਸੈਂਟਰ ਖੋਲਿ੍ਹਆ

ਮੋਗਾ, 11 ਸਤੰਬਰ (ਸ਼ਿੰਦਰ ਸਿੰਘ ਭੁਪਾਲ)-ਮਾਲਵਾ ਦੀ ਪ੍ਰਸਿੱਧ ਸੰਸਥਾ ਰਣੀਆ ਇੰਟਰਪ੍ਰਾਈਜ਼ਜ਼ ਮੋਗਾ ਵਲੋਂ ਆਪਣੇ ਗਾਹਕਾਂ ਨੂੰ ਹੋਰ ਜ਼ਿਆਦਾ ਸਹੂਲਤਾਂ ਦੇਣ ਲਈ ਫ਼ਰੀਦਕੋਟ ਵਿਖੇ ਈ.ਜੀ.ਡੇਅ ਪਹਿਲੀ ਮੰਜ਼ਿਲ ਸਰਕੂਲਰ ਰੋਡ ਆਪਣੀ ਨਵੀਂ ਬਰਾਂਚ ਦਾ ਉਦਘਾਟਨ ਕੀਤਾ ਗਿਆ ...

ਪੂਰੀ ਖ਼ਬਰ »

20 ਗਾਮ ਹੈਰੋਇਨ ਤੇ ਮੋਟਰਸਾਈਕਲ ਸਮੇਤ ਤਿੰਨ ਕਾਬੂ

ਮੋਗਾ, 11 ਸਤੰਬਰ (ਸ਼ਿੰਦਰ ਸਿੰਘ ਭੁਪਾਲ)-ਸਹਾਇਕ ਥਾਣੇਦਾਰ ਜਗਤਾਰ ਸਿੰਘ ਤੇ ਉਸ ਦੀ ਗਸ਼ਤ ਕਰ ਰਹੀ ਪੁਲਿਸ ਪਾਰਟੀ ਵਲੋਂ ਦਿਨੇ 12 ਵਜੇ ਪਿੰਡ ਧੱਲੇਕੇ ਕੋਲੋਂ ਗੁਰਜੀਤ ਸਿੰਘ ਉਰਫ਼ ਜੀਤਾ ਪੁੱਤਰ ਗੱਜਣ ਸਿੰਘ, ਰਾਣਾ ਸਿੰਘ ਪੁੱਤਰ ਜੋਰਾ ਸਿੰਘ ਵਾਸੀ ਪਿੰਡ ਹਰਦਾਸਾ, ਥਾਣਾ ...

ਪੂਰੀ ਖ਼ਬਰ »

ਬਰਜਿੰਦਰ ਸਿੰਘ ਮੱਖਣ ਬਰਾੜ ਦੀ ਅਗਵਾਈ ਹੇਠ ਵਿਰੋਧੀ ਪਾਰਟੀ ਦੇ ਵਰਕਰ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ

ਮੋਗਾ, 11 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਲੋਕ ਹਿਤਾਂ ਦੀ ਤਰਜਮਾਨੀ ਕਰਨ ਵਾਲੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਵੱਲ ਨੂੰ ਪੰਜਾਬ ਦੇ ਲੋਕਾਂ ਦਾ ਝੁਕਾਅ ਹੋ ਰਿਹਾ ਹੈ ਅਤੇ ਪੰਜਾਬ ਦੀ ਰਾਜਸੀ ਫ਼ਿਜ਼ਾ ਦਿਨ-ਬ-ਦਿਨ ਅਕਾਲੀ ਦਲ ਦੇ ਹੱਕ ਵਿਚ ਬਦਲਦੀ ਨਜ਼ਰ ਆ ਰਹੀ ...

ਪੂਰੀ ਖ਼ਬਰ »

ਪਿੰਡ ਰੌਲੀ ਦੇ ਸਬ-ਸੈਂਟਰ ਦਾ ਸਥਾਨ ਬਦਲਣ 'ਤੇ ਲੋਕਾਂ ਨੇ ਕੀਤਾ ਰੋਸ ਪ੍ਰਦਰਸ਼ਨ

ਮੋਗਾ, 11 ਸਤੰਬਰ (ਅਮਰਜੀਤ ਸਿੰਘ ਸੰਧੂ)-ਮੋਗਾ ਨਜ਼ਦੀਕ ਪਿੰਡ ਰੌਲੀ ਵਿਖੇ ਸਥਿਤੀ ਉਸ ਵਕਤ ਤਣਾਅਪੂਰਨ ਹੋ ਗਈ, ਜਦੋਂ ਪਿੰਡ ਵਿਚ ਬਣਾਈ ਡਿਸਪੈਂਸਰੀ ਨੂੰ ਲੈ ਕੇ ਸਿਹਤ ਵਿਭਾਗ ਵਲੋਂ ਜਾਇਜ਼ਾ ਲੈਣ ਲਈ ਟੀਮ ਪੁੱਜੀ ਤਾਂ ਮਿਲੀ ਜਾਣਕਾਰੀ ਅਨੁਸਾਰ ਪਿੰਡ ਰੌਲੀ ਜਿਸ ਵਿਚ 1965 ...

ਪੂਰੀ ਖ਼ਬਰ »

ਅਰਮਾਨ ਏ ਟੂ ਜੈੱਡ ਨੇ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾਇਆ

ਬਾਘਾ ਪੁਰਾਣਾ, 11 ਸਤੰਬਰ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੀ ਨਾਮਵਰ ਅਰਮਾਨ ਏ ਟੂ ਜੈੱਡ ਦੇ ਡਾਇਰੈਕਟਰ ਜਸਵਿੰਦਰ ਸਿੰਘ ਬਰਾੜ ਅਤੇ ਹਰਪਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਸਾਡੀ ਸੰਸਥਾ ਵਲੋਂ ਅਨਮੋਲਪ੍ਰੀਤ ਕੌਰ ਪਤਨੀ ਮਨਦੀਪ ਸਿੰਘ ਵਾਸੀ ਪੰਜਗਰਾਈਾ ਕਲਾਂ ਦਾ ਬਹੁਤ ...

ਪੂਰੀ ਖ਼ਬਰ »

ਦਰਸ਼ਨ ਲਾਲ ਪੱਪੂ ਤਨੇਜਾ ਨੂੰ ਸੈਂਕੜੇ ਨਮ ਅੱਖਾਂ ਦਾ ਅੰਤਿਮ ਵਿਦਾਇਗੀ

n ਦਰਸ਼ਨ ਲਾਲ ਦੀ ਮਿ੍ਤਕ ਦੇਹ ਨੂੰ ਅਗਨੀ ਦਿਖਾਉਂਦੇ ਹੋਏ ਉਨ੍ਹਾਂ ਦੇ ਲੜਕੇ ਪਿ੍ੰਸ ਤਨੇਜਾ ਤੇ ਨਿਖਿਲ ਤਨੇਜਾ | ਤਸਵੀਰ: ਨਿਰਮਲ ਸਿੰਘ ਕਾਲੜਾ ਕੋਟ ਈਸੇ ਖਾਂ, 11 ਸਤੰਬਰ (ਨਿਰਮਲ ਸਿੰਘ ਕਾਲੜਾ/ਯਸ਼ਪਾਲ ਗੁਲਾਟੀ/ ਗੁਰਮੀਤ ਸਿੰਘ ਖ਼ਾਲਸਾ)-ਗੁਰੂਦੇਵ ਰਾਈਸ ਮਿੱਲ ਅਤੇ ...

ਪੂਰੀ ਖ਼ਬਰ »

ਸਾਬਕਾ ਡੀ.ਈ.ਟੀ. ਮੇਜਰ ਸਿੰਘ ਘੋਲੀਆ ਨਮਿਤ ਸ਼ਰਧਾਂਜਲੀ ਸਮਾਗਮ ਹੋਇਆ

ਮੋਗਾ, 11 ਸਤੰਬਰ (ਜਸਪਾਲ ਸਿੰਘ ਬੱਬੀ)-ਸਾਬਕਾ ਜਸਟਿਸ ਜੋਰਾ ਸਿੰਘ ਦੇ ਨਿਕਟਵਰਤੀ ਰਿਸ਼ਤੇਦਾਰ (ਜੀਜਾ) ਬਹੁਪੱਖੀ ਸ਼ਖ਼ਸੀਅਤ ਦੇ ਮਾਲਕ ਮੇਜਰ ਸਿੰਘ ਘੋਲੀਆ ਸਾਬਕਾ ਡੀ.ਈ.ਟੀ., ਬੀ.ਐਸ.ਐਨ.ਐਲ. ਵਾਸੀ ਮੋਗਾ, ਜੋ ਬੀਤੇ ਦਿਨੀਂ ਪ੍ਰਮਾਤਮਾ ਵਲੋਂ ਬਖ਼ਸ਼ੀ ਸਵਾਸਾਂ ਦੀ ਪੂਜੀ ...

ਪੂਰੀ ਖ਼ਬਰ »

ਗੋਲਡਨ ਟਰੈਵਲ ਐਡਵਾਈਜ਼ਰ ਨੇ ਪਰਿਵਾਰ ਦਾ ਆਸਟ੍ਰੇਲੀਆ ਦਾ ਵਿਜ਼ਟਰ ਵੀਜ਼ਾ ਲਗਵਾਇਆ

ਮੋਗਾ, 11 ਸਤੰਬਰ (ਸੁਰਿੰਦਰਪਾਲ ਸਿੰਘ)-ਗੋਲਡਨ ਟਰੈਵਲ ਐਡਵਾਈਜ਼ਰ ਨੇ ਸੁਰਜੀਤ ਸਿੰਘ, ਉਨ੍ਹਾਂ ਦੀ ਪਤਨੀ ਬਲਦੇਵ ਕੌਰ ਅਤੇ ਪੁੱਤਰੀ ਸੰਦੀਪ ਕੌਰ ਵਾਸੀ ਫ਼ਿਰੋਜ਼ਪੁਰ ਦਾ ਆਸਟ੍ਰੇਲੀਆ ਦਾ ਵਿਜ਼ਟਰ ਵੀਜ਼ਾ ਲਗਵਾ ਕੇ ਉਨ੍ਹਾਂ ਦਾ ਆਸਟ੍ਰੇਲੀਆ ਜਾਣ ਦਾ ਸੁਪਨਾ ਸਾਕਾਰ ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਸ਼ਹੀਦਾਂ ਚੰਦ ਪੁਰਾਣਾ ਵਿਖੇ ਕੱਲ੍ਹ ਹੋਵੇਗਾ ਅੰਮਿ੍ਤ ਸੰਚਾਰ

ਬਾਘਾ ਪੁਰਾਣਾ, 11 ਸਤੰਬਰ (ਬਲਰਾਜ ਸਿੰਗਲਾ)-ਮਾਲਵੇ ਦਾ ਬਹੁਤ ਹੀ ਪ੍ਰਸਿੱਧ ਧਾਰਮਿਕ ਅਸਥਾਨ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਜੀ ਤਪ ਅਸਥਾਨ ਸੱਚਖੰਡ ਵਾਸੀ ਬਾਬਾ ਨਛੱਤਰ ਸਿੰਘ ਚੰਦ ਪੁਰਾਣਾ ਵਿਖੇ ਹਰੇਕ ਪੂਰਨਮਾਸ਼ੀ ਦਾ ਦਿਹਾੜਾ ਬਹੁਤ ਹੀ ਸ਼ਰਧਾ ਤੇ ਸਤਿਕਾਰ ...

ਪੂਰੀ ਖ਼ਬਰ »

ਸਜਣਗੇ ਭਾਰੀ ਦੀਵਾਨ-ਬਾਬਾ ਗੁਰਦੀਪ ਸਿੰਘ ਗੁਰਦੁਆਰਾ ਬਾਬਾ ਸ਼ਹੀਦਾਂ ਚੰਦ ਪੁਰਾਣਾ ਵਿਖੇ ਕੱਲ੍ਹ ਹੋਵੇਗਾ ਅੰਮਿ੍ਤ ਸੰਚਾਰ

ਬਾਘਾ ਪੁਰਾਣਾ, 11 ਸਤੰਬਰ (ਬਲਰਾਜ ਸਿੰਗਲਾ)-ਮਾਲਵੇ ਦਾ ਬਹੁਤ ਹੀ ਪ੍ਰਸਿੱਧ ਧਾਰਮਿਕ ਅਸਥਾਨ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਜੀ ਤਪ ਅਸਥਾਨ ਸੱਚਖੰਡ ਵਾਸੀ ਬਾਬਾ ਨਛੱਤਰ ਸਿੰਘ ਚੰਦ ਪੁਰਾਣਾ ਵਿਖੇ ਹਰੇਕ ਪੂਰਨਮਾਸ਼ੀ ਦਾ ਦਿਹਾੜਾ ਬਹੁਤ ਹੀ ਸ਼ਰਧਾ ਤੇ ਸਤਿਕਾਰ ...

ਪੂਰੀ ਖ਼ਬਰ »

ਕਿਸ਼ਨਪੁਰਾ ਕਲਾਂ ਦਾ ਗਰੇਵਾਲ ਪਰਿਵਾਰ ਕਾਂਗਰਸ ਛੱਡ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ

ਕਿਸ਼ਨਪੁਰਾ ਕਲਾਂ, 11 ਸਤੰਬਰ (ਅਮੋਲਕ ਸਿੰਘ ਕਲਸੀ)-ਪੰਜਾਬ ਅੰਦਰ ਕਾਂਗਰਸ ਦਾ ਰਾਜ ਜੰਗਲ ਰਾਜ ਦਾ ਰੂਪ ਧਾਰ ਚੁੱਕਾ ਹੈ ਜਿਥੇ ਨਾ ਕਾਨੂੰਨ, ਨਾ ਵਿਕਾਸ, ਨਾ ਸਹੂਲਤਾਂ, ਨਾ ਇੱਥੋਂ ਦੇ ਬਸ਼ੰਦਿਆਂ ਦੇ ਦੁੱਖ-ਤਕਲੀਫ਼ਾਂ ਨੂੰ ਹੱਲ ਕਰਨ ਦਾ ਸਰਕਾਰ ਵਲੋਂ ਕੋਈ ਯਤਨ ਨਹੀਂ ...

ਪੂਰੀ ਖ਼ਬਰ »

ਪੰਜਾਬ ਵਿਚ ਚੱਲ ਰਿਹਾ ਹੈ ਜੰਗਲ ਰਾਜ-ਜਥੇਦਾਰ ਤੋਤਾ ਸਿੰਘ ਕਿਸ਼ਨਪੁਰਾ ਕਲਾਂ ਦਾ ਗਰੇਵਾਲ ਪਰਿਵਾਰ ਕਾਂਗਰਸ ਛੱਡ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ

ਕਿਸ਼ਨਪੁਰਾ ਕਲਾਂ, 11 ਸਤੰਬਰ (ਅਮੋਲਕ ਸਿੰਘ ਕਲਸੀ)-ਪੰਜਾਬ ਅੰਦਰ ਕਾਂਗਰਸ ਦਾ ਰਾਜ ਜੰਗਲ ਰਾਜ ਦਾ ਰੂਪ ਧਾਰ ਚੁੱਕਾ ਹੈ ਜਿਥੇ ਨਾ ਕਾਨੂੰਨ, ਨਾ ਵਿਕਾਸ, ਨਾ ਸਹੂਲਤਾਂ, ਨਾ ਇੱਥੋਂ ਦੇ ਬਸ਼ੰਦਿਆਂ ਦੇ ਦੁੱਖ-ਤਕਲੀਫ਼ਾਂ ਨੂੰ ਹੱਲ ਕਰਨ ਦਾ ਸਰਕਾਰ ਵਲੋਂ ਕੋਈ ਯਤਨ ਨਹੀਂ ...

ਪੂਰੀ ਖ਼ਬਰ »

ਕਿਸਾਨ ਵੀਰ ਬਿਨਾਂ ਖਾਦ ਤੇ ਸਪਰੇਅ ਦੇ ਸਬਜ਼ੀਆਂ, ਫ਼ਸਲਾਂ ਉਗਾਉਣ-ਗੁਰਪ੍ਰਤਾਪ ਖੋਸਾ

ਕੋਟ ਈਸੇ ਖਾਂ, 11 ਸਤੰਬਰ (ਨਿਰਮਲ ਸਿੰਘ ਕਾਲੜਾ)-ਨੇਪਾਲ ਦੇਸ਼ ਵਲੋਂ ਪੰਜਾਬ 'ਚੋਂ ਸਬਜ਼ੀਆਂ ਦੇ 31 ਟਰੱਕ ਵਾਪਸ ਕੀਤੇ ਗਏ, ਜਿਨ੍ਹਾਂ ਵਿਚ ਟੈੱਸਟ ਕਰਨ 'ਤੇ 65 ਫ਼ੀਸਦੀ ਮਾਤਰਾ ਜ਼ਹਿਰ ਦੀ ਪਾਈ ਗਈ | ਇਹ ਪ੍ਰਗਟਾਵਾ ਗੁਰਪ੍ਰਤਾਪ ਸਿੰਘ ਖੋਸਾ ਜ਼ਿਲ੍ਹਾ ਪ੍ਰਧਾਨ ਕਾਂਗਰਸ ...

ਪੂਰੀ ਖ਼ਬਰ »

ਮਾਤਾ ਸੁਰਜੀਤ ਕੌਰ ਧਾਲੀਵਾਲ ਸੈਦੋਕੇ ਨਮਿਤ ਸ਼ਰਧਾਂਜਲੀ ਸਮਾਗਮ ਹੋਇਆ

ਨਿਹਾਲ ਸਿੰਘ ਵਾਲਾ, 11 ਸਤੰਬਰ (ਪਲਵਿੰਦਰ ਸਿੰਘ ਟਿਵਾਣਾ)-ਪਿੰਡ ਸੈਦੋਕੇ ਦੇ ਟਕਸਾਲੀ ਅਕਾਲੀ ਪਰਿਵਾਰ ਦੇ ਮਾਤਾ ਸੁਰਜੀਤ ਕੌਰ ਧਾਲੀਵਾਲ ਪਤਨੀ ਅਜਾਇਬ ਸਿੰਘ ਜੋ ਕਿ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ | ਉਨ੍ਹਾਂ ਨਮਿੱਤ ਸ੍ਰੀ ਸਾਹਿਜ ਪਾਠ ਸਾਹਿਬ ਦੇ ਭੋਗ ਅਤੇ ...

ਪੂਰੀ ਖ਼ਬਰ »

ਆਰ. ਕੇ. ਐਸ. ਸਕੂਲ ਜਨੇਰ ਦੇ ਵਿਦਿਆਰਥੀਆਂ ਨੇ ਖੇਡਾਂ ਵਿਚ ਮੱਲਾਂ ਮਾਰੀਆਂ

ਕੋਟ ਈਸੇ ਖਾਂ, 11 ਸਤੰਬਰ (ਨਿਰਮਲ ਸਿੰਘ ਕਾਲੜਾ)-ਪੰਜਾਬ ਸਕੂਲ ਗੇਮਜ਼ ਵਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਿਚ ਆਰ. ਕੇ. ਐਸ. ਇੰਟਰਨੈਸ਼ਨਲ ਪਬਲਿਕ ਸਕੂਲ ਜਨੇਰ ਦੇ ਵਿਦਿਆਰਥੀਆਂ ਨੇ ਮੱਲ੍ਹਾਂ ਮਾਰੀਆਂ¢ ਜਿਨ੍ਹਾਂ ਵਿਚੋਂ ਲੜਕੀਆਂ ਦੀ ਬਾਸਕਟਬਾਲ ਦੀ ਟੀਮ ਅੰਡਰ-14 ਨੇ ...

ਪੂਰੀ ਖ਼ਬਰ »

ਸਿਹਤ ਵਿਭਾਗ ਦੇ ਪੰਦ੍ਹਰਵਾੜੇ ਦੌਰਾਨ ਐਸ.ਐਮ.ਓ. ਸਣੇ 42 ਸਿਹਤ ਮੁਲਾਜ਼ਮਾਂ ਨੇ ਅੱਖਾਂ ਦਾਨ ਕਰਨ ਦਾ ਪ੍ਰਣ ਲਿਆ

ਅਜੀਤਵਾਲ, 11 ਸਤੰਬਰ (ਸ਼ਮਸ਼ੇਰ ਸਿੰਘ ਗਾਲਿਬ)-ਸਿਹਤ ਵਿਭਾਗ ਵਲੋਂ ਸਟਾਫ਼ ਤੋਂ ਵੱਖ-ਵੱਖ ਪਿੰਡਾਂ ਦੇ ਲੋਕਾਂ ਨੇ ਅੱਖਾਂ ਦਾਨ ਕਰਨ ਸਬੰਧੀ ਪੰਦ੍ਹਰਵਾੜਾ ਮਨਾਇਆ ਗਿਆ | ਇਸ ਸਮੇਂ ਢੁੱਡੀਕੇ ਮਨਾਏ ਪੰਦ੍ਹਰਵਾੜੇ ਦੌਰਾਨ ਐਸ.ਐਮ.ਓ. ਡਾ. ਨੀਲਮ ਭਾਟੀਆ ਨੇ ਕਿਹਾ ਕਿ ਅੱਖਾਂ ...

ਪੂਰੀ ਖ਼ਬਰ »

ਕਾਲਜ ਹੋਸਟਲ ਦੀਆਂ ਦੋ ਵਿਦਿਆਰਥਣਾਂ ਨੂੰ ਵਰਗਲਾਏ ਜਾਣ ਦੀ ਸ਼ੱਕ, ਮਾਮਲਾ ਦਰਜ

ਮੋਗਾ, 11 ਸਤੰਬਰ (ਸ਼ਿੰਦਰ ਸਿੰਘ ਭੁਪਾਲ)-ਬਾਬਾ ਈਸ਼ਰ ਸਿੰਘ ਕਾਲਜ ਪਿੰਡ ਗਗੜਾ ਵਿਖੇ ਹੋਸਟਲ ਵਾਰਡਨ ਦੀ ਡਿਊਟੀ ਨਿਭਾਅ ਰਹੀ ਸਨਪ੍ਰੀਤ ਕੌਰ ਪੁੱਤਰੀ ਸੁਰਜੀਤ ਸਿੰਘ ਵਾਸੀ ਪਿੰਡ ਮਿਸ਼ਰੀ ਵਾਲਾ ਜ਼ਿਲ੍ਹਾ ਫ਼ਰੀਦਕੋਟ ਨੇ ਥਾਣਾ ਕੋਟ ਈਸੇ ਖਾਂ ਵਿਖੇ ਸ਼ਿਕਾਇਤ ਦਰਜ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX