ਤਾਜਾ ਖ਼ਬਰਾਂ


ਕਰਜ਼ੇ ਦੇ ਬੋਝ ਹੇਠਾਂ ਦੱਬੇ ਕਿਸਾਨ ਨੇ ਜ਼ਹਿਰ ਪੀ ਕੇ ਕੀਤੀ ਖ਼ੁਦਕੁਸ਼ੀ
. . .  20 minutes ago
ਸ਼ੁਤਰਾਣਾ, 19 ਸਤੰਬਰ (ਬਲਦੇਵ ਸਿੰਘ ਮਹਿਰੋਕ)- ਪਟਿਆਲਾ ਜ਼ਿਲ੍ਹੇ ਦੇ ਹਲਕਾ ਸ਼ੁਤਰਾਣਾ ਵਿਖੇ ਪਿੰਡ ਸ਼ਾਦੀਪੁਰ ਮੋਮੀਆਂ ਦੀ ਗ੍ਰਾਮ ਪੰਚਾਇਤ ਡੇਰਾ ਭੂੰਡਥੇਹ ਦੇ ਇੱਕ ਕਿਸਾਨ ਵਲੋਂ ਖ਼ੁਦਕੁਸ਼ੀ...
ਸੁਲਤਾਨਪੁਰ ਲੋਧੀ ਵਿਖੇ ਸ਼੍ਰੋਮਣੀ ਕਮੇਟੀ ਦੀ ਬੈਠਕ ਸ਼ੁਰੂ
. . .  52 minutes ago
ਸੁਲਤਾਨਪੁਰ ਲੋਧੀ, 19 ਸਤੰਬਰ (ਥਿੰਦ, ਕੋਮਲ, ਹੈਪੀ, ਲਾਡੀ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਵਿਸ਼ੇਸ਼ ਬੈਠਕ ਅੱਜ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ...
ਮਮਤਾ ਬੈਨਰਜੀ ਨੇ ਕੀਤੀ ਅਮਿਤ ਸ਼ਾਹ ਨਾਲ ਮੁਲਾਕਾਤ
. . .  about 1 hour ago
ਨਵੀਂ ਦਿੱਲੀ, 19 ਸਤੰਬਰ- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਤੇ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਇਸ...
ਸ਼੍ਰੋਮਣੀ ਕਮੇਟੀ ਵਲੋਂ ਜਗਨਨਾਥ ਪੁਰੀ ਵਿਖੇ ਪਹਿਲੇ ਪਾਤਸ਼ਾਹ ਨਾਲ ਸੰਬੰਧਿਤ ਅਸਥਾਨ ਬਿਲਕੁਲ ਸੁਰੱਖਿਅਤ ਹੋਣ ਦਾ ਦਾਅਵਾ
. . .  about 1 hour ago
ਅੰਮ੍ਰਿਤਸਰ, 19 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਹੈ ਕਿ ਓਡੀਸ਼ਾ ਦੇ ਜਗਨਨਾਥ ਪੁਰੀ ਵਿਖੇ ਸਥਿਤ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸੰਬੰਧਿਤ...
ਡੇਰਾ ਬਾਬਾ ਨਾਨਕ ਵਿਖੇ ਕੈਪਟਨ ਕਰ ਰਹੇ ਹਨ ਲੈਂਡ ਪੋਰਟ ਅਥਾਰਿਟੀ ਅਤੇ ਐੱਨ. ਐੱਚ. ਏ. ਦੇ ਅਧਿਕਾਰੀਆਂ ਨਾਲ ਬੈਠਕ
. . .  about 1 hour ago
ਡੇਰਾ ਬਾਬਾ ਨਾਨਕ, 19 ਸਤੰਬਰ (ਕਾਹਲੋਂ, ਪੁਰੇਵਾਲ, ਸ਼ਰਮਾ, ਮਾਂਗਟ, ਬਾਠ)- ਅੱਜ ਡੇਰਾ ਬਾਬਾ ਨਾਨਕ ਵਿਖੇ ਪਹੁੰਚੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਇੱਥੋਂ ਦੀ ਦਾਣਾ ਮੰਡੀ ਵਿਖੇ ਆਯੋਜਿਤ...
ਅੱਜ ਅਮਿਤ ਸ਼ਾਹ ਨਾਲ ਮੁਲਾਕਾਤ ਕਰੇਗੀ ਮਮਤਾ ਬੈਨਰਜੀ
. . .  about 1 hour ago
ਨਵੀਂ ਦਿੱਲੀ, 19 ਸਤੰਬਰ- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਅੱਜ ਕੇਂਦਰੀ ਗ੍ਰਹਿ ਮੰਤਰੀ ਅਤੇ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨਾਲ ਮੁਲਾਕਾਤ ਕਰੇਗੀ। ਇਹ ਅਟਕਲਾਂ ਲਗਾਈਆਂ ਜਾ...
20 ਡਾਲਰ ਫ਼ੀਸ ਪ੍ਰਕਿਰਿਆ ਖੁੱਲ੍ਹੇ ਦਰਸ਼ਨ-ਦੀਦਾਰੇ ਦੀ ਪਰੰਪਰਾ ਦੇ ਉਲਟ- ਕੈਪਟਨ
. . .  about 1 hour ago
ਡੇਰਾ ਬਾਬਾ ਨਾਨਕ, 19 ਮਈ (ਕਾਹਲੋਂ, ਪੁਰੇਵਾਲ, ਸ਼ਰਮਾ, ਮਾਂਗਟ, ਬਾਠ)- ਅੱਜ ਡੇਰਾ ਬਾਬਾ ਨਾਨਕ ਵਿਖੇ ਪਹੁੰਚੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਭਾਰਤ-ਪਾਕਿ ਕੌਮਾਂਤਰੀ ਸਰਹੱਦ ਵਿਖੇ ਜ਼ੀਰੋ ਲਾਈਨ 'ਤੇ ਜਾ ਕੇ ਸਰਹੱਦ...
ਬੇਅਦਬੀ ਮਾਮਲਾ : ਅਦਾਲਤ ਨੇ ਸੀ. ਬੀ. ਆਈ. ਨੂੰ 30 ਸਤੰਬਰ ਤੱਕ ਜਵਾਬ ਦਾਖ਼ਲ ਕਰਨ ਲਈ ਕਿਹਾ
. . .  about 1 hour ago
ਐੱਸ. ਏ. ਐੱਸ. ਨਗਰ, 19 ਸਤੰਬਰ (ਜਸਬੀਰ ਸਿੰਘ ਜੱਸੀ)- ਬੇਅਦਬੀ ਮਾਮਲੇ 'ਚ ਸੀ. ਬੀ. ਆਈ. ਵਲੋਂ ਅਦਾਲਤ 'ਚ ਕਲੋਜ਼ਰ ਰਿਪੋਰਟ ਪੇਸ਼ ਕਰਨ ਦੇ ਮਾਮਲੇ 'ਚ ਅੱਜ ਪੰਜਾਬ ਸਰਕਾਰ ਨੇ ਇੱਕ...
ਕੈਪਟਨ ਨੇ ਦੂਰਬੀਨ ਰਾਹੀਂ ਕੀਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ
. . .  about 1 hour ago
ਡੇਰਾ ਬਾਬਾ ਨਾਨਕ, 19 ਸਤੰਬਰ (ਕਾਹਲੋਂ, ਸ਼ਰਮਾ, ਪੁਰੇਵਾਲ ਮਾਂਗਟ, ਬਾਠ)- ਕੈਬਨਿਟ ਦੀ ਬੈਠਕ ਲਈ ਅੱਜ ਡੇਰਾ ਬਾਬਾ ਨਾਨਕ ਵਿਖੇ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ...
ਸ਼ਿਵ ਸੈਨਾ ਆਗੂ 'ਤੇ ਹਮਲਾ ਕਰਨ ਦਾ ਮਾਮਲਾ : ਅਦਾਲਤ ਨੇ ਮੁਲਜ਼ਮਾਂ ਦੇ ਵਕੀਲ ਨੂੰ ਮੁਹੱਈਆ ਕਰਾਈ ਚਾਰਜਸ਼ੀਟ ਦੀ ਕਾਪੀ
. . .  about 1 hour ago
ਐੱਸ. ਏ. ਐੱਸ. ਨਗਰ, 19 ਸਤੰਬਰ (ਜਸਬੀਰ ਸਿੰਘ ਜੱਸੀ)- ਸ਼ਿਵ ਸੈਨਾ ਆਗੂ ਅਮਿਤ ਅਰੋੜਾ 'ਤੇ ਹਮਲਾ ਕਰਨ ਦੇ ਮਾਮਲੇ 'ਚ ਅੱਜ ਐੱਨ. ਆਈ. ਏ. ਅਦਾਲਤ ਵਲੋਂ ਹਰਦੀਪ ਸਿੰਘ ਸ਼ੇਰਾ, ਰਮਨਦੀਪ...
ਫੌਜ ਮੁਖੀ ਬਿਪਿਨ ਰਾਵਤ ਨੇ ਕੀਤੇ ਬਦਰੀਨਾਥ ਮੰਦਰ ਦੇ ਦਰਸ਼ਨ
. . .  about 2 hours ago
ਦੇਹਰਾਦੂਨ, 19 ਸਤੰਬਰ- ਫੌਜ ਮੁਖੀ ਜਨਰਲ ਬਿਪਿਨ ਰਾਵਤ ਨੇ ਅੱਜ ਆਪਣੀ ਪਤਨੀ ਮਧੁਲਿਕਾ ਨਾਲ ਬਦਰੀਨਾਥ ਮੰਦਰ ਦੇ ਦਰਸ਼ਨ ਕੀਤੇ। ਇਸ...
ਡੇਰਾ ਬਾਬਾ ਨਾਨਕ ਪਹੁੰਚੇ ਕੈਪਟਨ ਅਤੇ ਉਨ੍ਹਾਂ ਦੀ ਕੈਬਨਿਟ ਦੇ ਵਜ਼ੀਰ
. . .  about 2 hours ago
ਡੇਰਾ ਬਾਬਾ ਨਾਨਕ, 19 ਸਤੰਬਰ (ਕਾਹਲੋਂ, ਸ਼ਰਮਾ, ਪੁਰੇਵਾਲ ਮਾਂਗਟ, ਬਾਠ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੀ ਕੈਬਨਿਟ ਦੇ ਕੁਝ ਵਜ਼ੀਰ ਡੇਰਾ ਬਾਬਾ ਨਾਨਕ ਵਿਖੇ ਪਹੁੰਚ ਚੁੱਕੇ...
ਕੁਝ ਸਮੇਂ ਬਾਅਦ ਡੇਰਾ ਬਾਬਾ ਨਾਨਕ 'ਚ ਸ਼ੁਰੂ ਹੋਵੇਗੀ ਪੰਜਾਬ ਕੈਬਨਿਟ ਦੀ ਬੈਠਕ
. . .  about 3 hours ago
ਡੇਰਾ ਬਾਬਾ ਨਾਨਕ, 19 ਸਤੰਬਰ (ਕਾਹਲੋਂ, ਸ਼ਰਮਾ, ਪੁਰੇਵਾਲ ਮਾਂਗਟ, ਬਾਠ)- ਜ਼ਿਲ੍ਹਾ ਗੁਰਦਾਸਪੁਰ ਦੇ ਇਤਿਹਾਸਕ ਕਸਬਾ ਡੇਰਾ ਬਾਬਾ ਨਾਨਕ 'ਚ ਅੱਜ ਪੰਜਾਬ ਕੈਬਨਿਟ ਦੀ ਬੈਠਕ ਮੁੱਖ ਮੰਤਰੀ ਕੈਪਟਨ...
ਝਾਰਖੰਡ 'ਚ ਕਾਂਗਰਸ ਨੂੰ ਝਟਕਾ, ਸਾਬਕਾ ਪ੍ਰਧਾਨ ਡਾ. ਅਜੇ ਕੁਮਾਰ 'ਆਪ' 'ਚ ਹੋਏ ਸ਼ਾਮਲ
. . .  about 3 hours ago
ਨਵੀਂ ਦਿੱਲੀ, 19 ਸਤੰਬਰ- ਝਾਰਖੰਡ ਕਾਂਗਰਸ ਦੇ ਸਾਬਕਾ ਪ੍ਰਧਾਨ ਡਾ. ਅਜੇ ਕੁਮਾਰ ਅੱਜ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ। ਉਨ੍ਹਾਂ ਨੇ ਅੱਜ 'ਆਪ' ਨੇਤਾ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼...
ਸ੍ਰੀਲੰਕਾ ਦੀ ਜਲ ਸੈਨਾ ਨੇ ਪੰਜ ਭਾਰਤੀ ਮਛੇਰਿਆਂ ਨੂੰ ਫੜਿਆ
. . .  about 3 hours ago
ਰਾਮੇਸ਼ਵਰਮ, 19 ਸਤੰਬਰ- ਸ੍ਰੀਲੰਕਾ ਦੀ ਜਲ ਸੈਨਾ ਨੇ ਅੱਜ ਸਵੇਰੇ ਡੈਲਫਟ ਟਾਪੂ ਦੇ ਨੇੜਿਓਂ ਪੁਦੁਕੋਟੀ ਜ਼ਿਲ੍ਹੇ ਦੇ ਜਗਤਪੱਟੀਨਮ...
ਕਾਰ ਦੀ ਟਰੈਕਟਰ-ਟਰਾਲੀ ਨਾਲ ਹੋਈ ਭਿਆਨਕ ਟੱਕਰ, ਮਾਂ-ਪੁੱਤ ਸਣੇ ਤਿੰਨ ਦੀ ਮੌਤ
. . .  about 3 hours ago
ਘਰ ਨਾਲ ਟਕਰਾਈ ਬੱਸ, 7 ਲੋਕ ਜ਼ਖ਼ਮੀ
. . .  about 3 hours ago
ਲੜਾਕੂ ਜਹਾਜ਼ 'ਤੇਜਸ' 'ਚ ਉਡਾਣ ਭਰਨ ਵਾਲੇ ਦੇਸ਼ ਦੇ ਪਹਿਲੇ ਰੱਖਿਆ ਮੰਤਰੀ ਬਣੇ ਰਾਜਨਾਥ ਸਿੰਘ
. . .  about 4 hours ago
ਐਸ.ਜੀ.ਪੀ.ਸੀ. ਦੀ ਸੁਲਤਾਨਪੁਰ ਲੋਧੀ 'ਚ ਅੱਜ ਅਹਿਮ ਬੈਠਕ
. . .  about 5 hours ago
ਦਹੇਜ ਖ਼ਾਤਰ ਨੂੰਹ ਤੇ ਤਿੰਨ ਮਹੀਨਿਆਂ ਦੀ ਮਾਸੂਮ ਨੂੰ ਲਗਾਈ ਅੱਗ, ਮੌਤ
. . .  about 6 hours ago
ਆਵਾਜਾਈ ਜੁਰਮਾਨਿਆਂ 'ਚ ਵਾਧੇ ਖਿਲਾਫ 34 ਟਰਾਂਪੋਰਟ ਸੰਗਠਨਾਂ ਦੀ ਹੜਤਾਲ
. . .  about 6 hours ago
ਅੱਜ ਦਾ ਵਿਚਾਰ
. . .  about 6 hours ago
ਬੈਂਕ ਦੀ ਇਮਾਰਤ ਵਿਚ ਅਚਾਨਕ ਲੱਗੀ ਅੱਗ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਭਾਰਤ ਨੇ ਦੱਖਣੀ ਅਫ਼ਰੀਕਾ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਸ਼ਕਤੀ ਨਹਿਰ 'ਚ ਡਿੱਗੀ ਕਾਰ ਮਿਲੀ ,ਕਾਰ ਸਵਾਰਾਂ ਦੀ ਭਾਲ ਜਾਰੀ
. . .  1 day ago
ਮਾਂ ਬੋਲੀ ਪੰਜਾਬੀ ਦੇ ਹੱਕ 'ਚ ਸੋਸ਼ਲ ਮੀਡੀਆ 'ਤੇ ਉੱਠੀ ਲਹਿਰ
. . .  1 day ago
ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦੇਹਾਤੀ ਦੇ ਦੋ ਦਰਜਨ ਕਰਮਚਾਰੀਆਂ ਦਾ ਡੋਪ ਟੈੱਸਟ ਪੌਜੀਟਿਵ ਆਇਆ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਦੱਖਣੀ ਅਫ਼ਰੀਕਾ ਨੇ ਭਾਰਤ ਨੂੰ ਦਿੱਤਾ 150 ਦੌੜਾਂ ਦਾ ਟੀਚਾ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਦੱਖਣੀ ਅਫ਼ਰੀਕਾ ਦਾ ਤੀਸਰਾ ਖਿਡਾਰੀ ਆਊਟ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਦੱਖਣੀ ਅਫ਼ਰੀਕਾ ਦਾ ਦੂਸਰਾ ਖਿਡਾਰੀ (ਕੁਵਿੰਟਨ ਡੀ ਕਾਕ) 54 ਦੌੜਾਂ ਬਣਾ ਕੇ ਆਊਟ
. . .  1 day ago
ਇੱਕ ਹੋਰ ਬੇਰੁਜ਼ਗਾਰ ਈ.ਟੀ.ਟੀ ਅਧਿਆਪਕ ਵੱਲੋਂ ਮਰਨ ਵਰਤ ਸ਼ੁਰੂ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : 10 ਓਵਰਾ ਤੋਂ ਬਾਅਦ ਦੱਖਣੀ ਅਫ਼ਰੀਕਾ 78/1
. . .  1 day ago
ਰਾਬਰਟ ਸੀ.ਓ ਬ੍ਰਾਇਨ ਹੋਣਗੇ ਅਮਰੀਕਾ ਦੇ ਨਵੇਂ ਕੌਮੀ ਸੁਰੱਖਿਆ ਸਲਾਹਕਾਰ
. . .  1 day ago
ਰੇਲਵੇ ਸਟੇਸ਼ਨ ਤੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : 5 ਓਵਰਾ ਤੋਂ ਬਾਅਦ ਦੱਖਣੀ ਅਫ਼ਰੀਕਾ 32/1
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਦੱਖਣੀ ਅਫ਼ਰੀਕਾ ਦਾ ਪਹਿਲਾ ਖਿਡਾਰੀ ਆਊਟ
. . .  1 day ago
ਟਰੰਪ ਵੱਲੋਂ ਈਰਾਨ 'ਤੇ ਪਾਬੰਦੀਆਂ ਵਧਾਉਣ ਦੇ ਹੁਕਮ
. . .  1 day ago
ਕਦੇ ਵੀ ਹਿੰਦੀ ਨੂੰ ਦੂਸਰੀਆਂ ਖੇਤਰੀ ਭਾਸ਼ਾਵਾਂ ਉੱਪਰ ਥੋਪਣ ਦੀ ਗੱਲ ਨਹੀ ਕਹੀ - ਅਮਿਤ ਸ਼ਾਹ
. . .  1 day ago
ਕਸ਼ਮੀਰ 'ਚ ਕਰਫ਼ਿਊ ਹਟਾਏ ਜਾਣ ਤੱਕ ਭਾਰਤ ਨਾਲ ਗੱਲਬਾਤ ਨਹੀਂ - ਇਮਰਾਨ ਖਾਨ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਟਾਸ ਜਿੱਤ ਕੇ ਭਾਰਤ ਵੱਲੋਂ ਪਹਿਲਾ ਗੇਂਦਬਾਜ਼ੀ ਦਾ ਫ਼ੈਸਲਾ
. . .  1 day ago
8 ਤਹਿਸੀਲਦਾਰਾਂ ਤੇ 4 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ
. . .  1 day ago
ਪ੍ਰਧਾਨ ਮੰਤਰੀ ਨੂੰ ਮਿਲੀ ਮਮਤਾ ਬੈਨਰਜੀ
. . .  1 day ago
ਐਲੀ ਮਾਂਗਟ ਨੂੰ ਮਿਲੀ ਜ਼ਮਾਨਤ
. . .  1 day ago
ਇੱਕ ਆਈ. ਏ. ਐੱਸ. ਅਤੇ ਚਾਰ ਪੀ. ਸੀ. ਐੱਸ. ਅਫ਼ਸਰਾਂ ਦੇ ਤਬਾਦਲੇ
. . .  1 day ago
ਹਿੰਦੀ 'ਤੇ ਹੰਗਾਮਾ ਜਾਰੀ, ਹੁਣ ਰਜਨੀਕਾਂਤ ਨੇ ਕਿਹਾ- ਥੋਪੀ ਨਹੀਂ ਜਾਣੀ ਚਾਹੀਦੀ ਕੋਈ ਵੀ ਭਾਸ਼ਾ
. . .  1 day ago
ਬੱਸ ਕੰਡਕਟਰ ਵਲੋਂ ਲੜਕੀ ਦੇ ਥੱਪੜ ਮਾਰੇ ਜਾਣ ਦੇ ਵਿਰੋਧ 'ਚ ਵਿਦਿਆਰਥੀਆਂ ਨੇ ਕਾਲਜ ਅੱਗੇ ਲਾਇਆ ਧਰਨਾ
. . .  1 day ago
ਪੰਜਾਬ ਸਰਕਾਰ ਦੇ ਵਲੰਟੀਅਰਾਂ ਵਲੋਂ ਸੁਲਤਾਨਪੁਰ ਲੋਧੀ ਅੰਦਰ ਕੀਤੀ ਗਈ ਸਫ਼ਾਈ
. . .  1 day ago
ਕਾਰ ਅਤੇ ਸਕੂਟਰੀ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਵਿਅਕਤੀ ਦੀ ਮੌਤ
. . .  1 day ago
ਬੇਰੁਜ਼ਗਾਰ ਬੀ. ਐੱਡ ਅਧਿਆਪਕਾਂ ਵਲੋਂ ਵੀ ਭੁੱਖ ਹੜਤਾਲ ਸ਼ੁਰੂ
. . .  1 day ago
ਕਰਤਾਰਪੁਰ ਲਾਂਘੇ ਅਤੇ ਡੇਰਾ ਬਾਬਾ ਨਾਨਕ ਦੇ ਵਿਕਾਸ ਕੰਮਾਂ ਨੂੰ ਲੈ ਕੇ ਮੀਟਿੰਗ ਕੱਲ੍ਹ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹੁੰਚਣਗੇ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 27 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਤਿੱਖੇ ਤੇ ਕੌੜੇ ਸ਼ਬਦ ਕਮਜ਼ੋਰ ਪੱਖ ਦੀ ਨਿਸ਼ਾਨੀ ਹਨ। -ਵਿਕਟਰ ਹਿਊਗੋ

ਸੰਗਰੂਰ

ਦਿੜ੍ਹਬਾ ਵਿਖੇ ਦੁੱਧ ਤੇ ਦੁੱਧ ਤੋਂ ਤਿਆਰ ਹੁੰਦੀਆਂ ਵਸਤਾਂ ਦੇ ਨਮੂਨੇ ਭਰੇ

ਦਿੜ੍ਹਬਾ ਮੰਡੀ, 11 ਸਤੰਬਰ (ਹਰਬੰਸ ਸਿੰਘ ਛਾਜਲੀ)-ਦਿੜ੍ਹਬਾ ਵਿਖੇ ਫੂਡ ਸੇਫ਼ਟੀ ਵਿਭਾਗ ਵਲੋਂ ਦੁੱਧ ਤੋਂ ਬਣੀਆਂ ਵਸਤਾਂ ਦੇ ਨਮੂਨੇ ਭਰੇ ਗਏ | ਸਹਾਇਕ ਕਮਿਸ਼ਨਰ (ਫੂਡ) ਸੰਗਰੂਰ ਸ੍ਰੀ ਰਵਿੰਦਰ ਗਰਗ ਦੀ ਅਗਵਾਈ ਅਤੇ ਫੂਡ ਸੇਫ਼ਟੀ ਅਧਿਕਾਰੀ ਦਿਵਿਆ ਗੋਸੁਆਮੀ ਦੀ ਅਗਵਾਈ ਵਿਚ ਟੀਮ ਨੇ ਛਾਪੇਮਾਰੀ ਕਰ ਕੇ ਨਮੂਨੇ ਭਰੇ | ਸ੍ਰੀ ਗਰਗ ਨੇ ਦੱਸਿਆ ਕਿ ਤਹਿਸੀਲ ਰੋਡ ਉੱਤੇ ਮਿਲਕ ਫ਼ੈਕਟਰੀ ਵਿਚੋਂ ਮੌਕੇ ਉੱਤੇ 2 ਕੁਇੰਟਲ ਪਨੀਰ, 2 ਕੁਇੰਟਲ ਦਹੀਂ, 1.5 ਕੁਇੰਟਲ ਦੇਸੀ ਘਿਓ, 50 ਕਿੱਲੋ ਕਰੀਮ ਅਤੇ 50 ਕਿੱਲੋ ਮਿਲਕ ਪਾਊਡਰ ਸਟਾਕ ਪਾਇਆ ਗਿਆ | ਪਨੀਰ, ਦਹੀਂ, ਦੇਸੀ ਘਿਓ, ਕ੍ਰੀਮ ਅਤੇ ਮਿਲਕ ਪਾਊਡਰ ਦੇ ਸੈਂਪਲ ਭਰੇ ਗਏ | ਇਸ ਤੋਂ ਇਲਾਵਾ 4 ਕੁਇੰਟਲ ਦੁੱਧ ਦੇ ਦੋ ਵੱਖਰੇ-ਵੱਖਰੇ ਸੈਂਪਲ ਵੀ ਲਏ ਗਏ | ਇਸ ਤੋਂ ਇਲਾਵਾ ਗਰਗ ਸਵੀਟਸ ਤੋਂ ਖੋਏ ਦੀ ਬਰਫ਼ੀ ਅਤੇ ਲੱਡੂਆਂ ਦੇ ਨਮੂਨੇ ਲਏ ਗਏ | ਮਹਾਦੇਵ ਸਵੀਟਸ ਤੋਂ ਵੀ ਖਾਣ ਦੀਆ ਵਸਤਾਂ ਦੇ ਨਮੂਨੇ ਲਏ ਗਏ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਤੰਦਰੁਸਤ ਪੰਜਾਬ ਦੇ ਤਹਿਤ ਸ਼ੁਰੂ ਕੀਤੀ ਗਈ ਮੁਹਿੰਮ ਦੇ ਨਾਲ ਸ਼ੁੱਧ ਵੇਚੋ ਅਤੇ ਸ਼ੁੱਧ ਖਾਓ ਦਾ ਨਾਅਰਾ ਵੀ ਦਿੱਤਾ ਗਿਆ ਹੈ | ਕਿਸੇ ਨੂੰ ਵੀ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ | ਖਾਣ-ਪੀਣ ਦੀਆ ਵਸਤਾਂ ਦਾ ਕਾਰੋਬਾਰ ਕਰਨ ਵਾਲੇ ਲਾਇਸੰਸ ਜ਼ਰੂਰ ਬਣਵਾਉਣ | ਲਾਇਸੰਸ ਬਣਾਉਣ ਲਈ ਆਨ ਲਾਇਨ ਅਪਲਾਈ ਕੀਤਾ ਜਾ ਸਕਦਾ ਹੈ | ਦਿੜ੍ਹਬਾ ਸ਼ਹਿਰ ਵਿਚ ਅੱਧੀ ਦਰਜਨ ਤੋਂ ਵੱਧ ਲੋਕਾਂ ਵੱਡੀ ਪੱਧਰ 'ਤੇ ਪਨੀਰ ਬਣਾਉਣ ਦਾ ਕਾਰੋਬਾਰ ਕਰਦੇ ਹਨ | ਦੁੱਧ ਦੀ ਪੈਦਾਵਾਰ ਦੇ ਮੁਕਾਬਲੇ ਪਨੀਰ ਜ਼ਿਆਦਾ ਤਿਆਰ ਕੀਤਾ ਜਾ ਰਿਹਾ ਹੈ | ਜਿਸ ਕਰ ਕੇ ਮਾਮਲੇ ਦੀ ਹੋਰ ਵੀ ਵੱਧ ਗੰਭੀਰਤਾ ਨਾਲ ਜਾਂਚ ਕਰਨ ਦੀ ਲੋੜ ਹੈ | ਕਿਸਾਨ ਆਗੂ ਦਿਲਬਾਗ ਸਿੰਘ ਹਰੀਗੜ੍ਹ ਨੇ ਕਿਹਾ ਕਿ ਪਨੀਰ ਅਤੇ ਦੁੱਧ ਤੋਂ ਬਣਨ ਵਾਲੀਆ ਵਸਤਾਂ ਵੱਡੀ ਪੱਧਰ 'ਤੇ ਮਿਲਾਵਟੀ ਬਾਜ਼ਾਰ ਵਿਚ ਵਿਕ ਰਹੀਆਂ ਹਨ | ਪ੍ਰਸ਼ਾਸਨ ਲੋਕਾਂ ਦੀ ਸਿਹਤ ਨਾਲ ਖਿਲਾਵਾੜ ਕਰਨ ਵਾਲਿਆਂ ਿਖ਼ਲਾਫ਼ ਸਖ਼ਤ ਕਾਰਵਾਈ ਤੁਰੰਤ ਅਮਲ ਵਿਚ ਲਿਆਏ |

ਪੈਨਸ਼ਨਰਜ਼ ਜਥੇਬੰਦੀ ਲੌਾਗੋਵਾਲ ਦੀ ਚੋਣ

ਲੌਾਗੋਵਾਲ, 11 ਸਤੰਬਰ (ਵਿਨੋਦ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਇਕਾਈ ਲੌਾਗੋਵਾਲ ਦੀ ਚੋਣ ਚੇਅਰਪਰਸਨ ਸ਼ਮਿੰਦਰ ਕੌਰ ਦੁੱਲਟ ਦੀ ਨਿਗਰਾਨੀ ਹੇਠ ਕਰਵਾਈ ਗਈ ਜਿਸ ਵਿਚ ਸਰਬਸੰਮਤੀ ਨਾਲ ਪ੍ਰੇਮ ਮੋਹਨ ਗਰਗ ਨੂੰ ਪ੍ਰਧਾਨ, ਮੁਕੰਦੀ ਲਾਲ ਗਰਗ ਨੂੰ ...

ਪੂਰੀ ਖ਼ਬਰ »

ਬੱਸ ਨਾਲ ਟਕਰਾ ਕੇ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਜ਼ਖ਼ਮੀ

ਸੰਗਰੂਰ, 11 ਸਤੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)- ਨਜ਼ਦੀਕੀ ਪਿੰਡ ਮੰਗਵਾਲ ਦੀ ਇਕ ਲੜਕੀ ਦੀ ਸੜਕ ਹਾਦਸੇ ਵਿਚ ਗੰਭੀਰ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਡੱਬਵਾਲੀ ਤੋਂ ਚੰਡੀਗੜ੍ਹ ਜਾ ਰਹੀ ਪੰਜਾਬ ਰੋਡਵੇਜ਼ ਦੀ ਬੱਸ ...

ਪੂਰੀ ਖ਼ਬਰ »

ਬੇਰੁਜ਼ਗਾਰ ਬੀ. ਐੱਡ ਅਧਿਆਪਕਾਂ ਮੋਰਚੇ ਦੇ ਚੌਥੇ ਦਿਨ ਸੰਘਰਸ਼ ਕੀਤਾ ਤੇਜ਼

ਸੰਗਰੂਰ 11 ਸਤੰਬਰ (ਧੀਰਜ ਪਸੌਰੀਆ) - ਅਧਿਆਪਕ ਯੋਗਤਾ ਪ੍ਰੀਖਿਆ ਪਾਸ ਬੇਰੁਜ਼ਗਾਰ ਬੀ ਐੱਡ ਅਧਿਆਪਕਾਂ ਵਲੋਂ ਆਪਣੀਆਂ ਮੰਗਾਂ ਦੀ ਪੂਰਤੀ ਨਾ ਹੋਣ ਦੇ ਰੋਸ ਵਜੋਂ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ ਵਿਖੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਸਾਹਮਣੇ ਲਾਏ ਪੱਕੇ ...

ਪੂਰੀ ਖ਼ਬਰ »

ਵਿਦਿਆਰਥੀਆਂ ਵਲੋਂ ਰੋਸ ਧਰਨਾ ਦੇ ਕੇ ਚੱਕਾ ਜਾਮ

ਸੁਨਾਮ ਊਧਮ ਸਿੰਘ ਵਾਲਾ, 11 ਸਤੰਬਰ (ਭੁੱਲਰ, ਧਾਲੀਵਾਲ) - ਸਥਾਨਕ ਸ਼ਹੀਦ ਊਧਮ ਸਿੰਘ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਦੇ ਵਿਦਿਆਰਥੀਆਂ ਵਲੋਂ ਰੈਡੀਕਲ ਸਟੂਡੈਂਟ ਯੂਨੀਅਨ ਦੇ ਆਗੂ ਲਖਵਿੰਦਰ ਸਿੰਘ ਦੀ ਅਗਵਾਈ ਵਿਚ ਬੱਸ ਪਾਸ ਨਾ ਬਣਾਉਣ ਦੇ ਿਖ਼ਲਾਫ਼ ਆਈ.ਟੀ.ਆਈ. ਚੌਕ, ...

ਪੂਰੀ ਖ਼ਬਰ »

ਆਵਾਰਾ ਪਸ਼ੂਆਂ ਦੀ ਵੱਧ ਰਹੀ ਭਰਮਾਰ ਨੂੰ ਲੈ ਕੇ ਲਗਾਇਆ ਧਰਨਾ

ਧੂਰੀ, 11 ਸਤੰਬਰ (ਸੰਜੇ ਲਹਿਰੀ)- ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਅਤੇ ਭਰਾਤਰੀ ਜਥੇਬੰਦੀਆਂ ਵਲੋਂ ਸ਼ਹਿਰ ਵਿਚ ਦਿਨੋਂ-ਦਿਨ ਵੱਧ ਰਹੀ ਆਵਾਰਾ ਪਸ਼ੂਆਂ ਦੀ ਭਰਮਾਰ ਨੂੰ ਲੈ ਕੇ ਨਗਰ ਕੌਾਸਲ ਧੂਰੀ ਿਖ਼ਲਾਫ਼ ਸ਼ਹਿਰ ਵਿਚ ਇੱਕ ਰੋਸ ਰੈਲੀ ਕੱਢਣ ਉਪਰੰਤ ਨਗਰ ਕੌਾਸਲ ਦੇ ...

ਪੂਰੀ ਖ਼ਬਰ »

ਪਿ੍ੰਸੀਪਲ ਦੀ ਬਦਲੀ ਰੱਦ ਕਰਵਾਉਣ ਲਈ ਅੱਜ ਹੋਵੇਗਾ ਚੱਕਾ ਜਾਮ

ਛਾਜਲੀ, 11 ਸਤੰਬਰ (ਗੁਰਸੇਵ ਸਿੰਘ ਛਾਜਲੀ)- ਸਥਾਨਕ ਸਰਕਾਰੀ ਸੀਨੀਅਰ ਸਕੈਡੰਰੀ ਸਮਾਰਟ ਸਕੂਲ ਛਾਜਲੀ ਦੇ ਪਿ੍ੰਸੀਪਲ ਸ਼੍ਰੀ ਅਨਿਲ ਕੁਮਾਰ ਦੀ ਬਦਲੀ ਦੇ ਸਬੰਧੀ ਬਣੀ ਐਕਸਨ ਕਮੇਟੀ ਦੀ ਮੀਟਿੰਗ ਮਹਿਲਾ ਮੰਡਲ ਵਿੱਚ ਕਰਮ ਸਿੰਘ ਸੱਤ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ...

ਪੂਰੀ ਖ਼ਬਰ »

ਅਨਾਜ ਮੰਡੀ ਮੂਣਕ ਵਿਖੇ ਬਾਸਮਤੀ ਝੋਨੇ ਦੀ ਆਮਦ ਸ਼ੁਰੂ

ਮੂਣਕ, 11 ਸਤੰਬਰ (ਕੇਵਲ ਸਿੰਗਲਾ)- ਅਨਾਜ ਮੰਡੀ ਮੂਣਕ ਵਿਖੇ ਬਾਸਮਤੀ ਝੋਨੇ ਦੀ ਆਮਦ ਸ਼ੁਰੂ ਹੋ ਗਈ ਹੈ ਜਿਸ ਨੂੰ ਅੱਜ ਪ੍ਰਾਈਵੇਟ ਵਪਾਰੀਆਂ ਨੇ 2650 ਰੁਪਏ ਪ੍ਰਤੀ ਕੁਇੰਟਲ ਤੱਕ ਖਰੀਦ ਕੀਤਾ | ਮਾਰਕੀਟ ਕਮੇਟੀ ਦੇ ਸੁਪਰਵਾਈਜਰ ਹਰਵੰਤ ਸਿੰਘ ਨੇ ਦੱਸਿਆ ਕਿ ਅੱਜ ਪਵਨ ਕੁਮਾਰ ...

ਪੂਰੀ ਖ਼ਬਰ »

ਅਕਾਲੀ ਦਲ ਦਾ ਸਾਬਕਾ ਪ੍ਰਧਾਨ ਆਮ ਆਦਮੀ ਪਾਰਟੀ ਵਿਚ ਹੋਵੇਗਾ ਸ਼ਾਮਿਲ

ਅਮਰਗੜ੍ਹ, 11 ਸਤੰਬਰ (ਬਲਵਿੰਦਰ ਸਿੰਘ ਭੁੱਲਰ) - ਵਿਧਾਨ ਸਭਾ ਹਲਕਾ ਅਮਰਗੜ੍ਹ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਸਾਬਕਾ ਯੂਥ ਪ੍ਰਧਾਨ ਸਤਵੀਰ ਸਿੰਘ ਸੀਰਾ ਬਨਭੌਰਾ ਬਹੁਤ ਹੀ ਮਿਹਨਤੀ, ਹੋਣਹਾਰ ਅਤੇ ਪ੍ਰਭਾਵਸ਼ਾਲੀ ਨੌਜਵਾਨ ਆਗੂ ਆਪਣੀ ਅਗਵਾਈ ਹੇਠਲੀ ਕਾਫ਼ੀ ਵਿਸ਼ਾਲ ...

ਪੂਰੀ ਖ਼ਬਰ »

ਚੌਧਰੀ ਮੁਹੰਮਦ ਬਸ਼ੀਰ ਨਗਰ ਸੁਧਾਰ ਟਰੱਸਟ ਮਲੇਰਕੋਟਲਾ ਦੇ ਚੇਅਰਮੈਨ ਨਿਯੁਕਤ

ਮਲੇਰਕੋਟਲਾ, 11 ਸਤੰਬਰ (ਕੁਠਾਲਾ)-ਟ੍ਰਾਂਸਪੋਰਟ ਤੇ ਜਲ ਸਪਲਾਈ ਮੰਤਰੀ ਪੰਜਾਬ ਬੀਬੀ ਰਜ਼ੀਆ ਸੁਲਤਾਨਾ ਦੇ ਵਿਸ਼ਵਾਸ ਪਾਤਰ ਤੇ ਟਕਸ਼ਾਲੀ ਕਾਂਗਰਸੀ ਆਗੂ ਚੌਧਰੀ ਮੁਹੰਮਦ ਬਸ਼ੀਰ ਨੂੰ ਪੰਜਾਬ ਸਰਕਾਰ ਨੇ ਨਗਰ ਸੁਧਾਰ ਟਰੱਸਟ ਮਲੇਰਕੋਟਲਾ ਦਾ ਚੇਅਰਮੈਨ ਨਿਯੁਕਤ ਕਰ ...

ਪੂਰੀ ਖ਼ਬਰ »

ਇਰਾਦਾ ਕਤਲ, ਲੁੱਟ-ਖੋਹ ਤੇ ਨਾਜਾਇਜ਼ ਅਸਲੇ੍ਹ ਦੇ ਕੇਸ 'ਚੋਂ ਚਾਰ ਬਰੀ

ਸੰਗਰੂਰ, 11 ਸਤੰਬਰ (ਧੀਰਜ ਪਸ਼ੌਰੀਆ) - ਵਧੀਕ ਸੈਸ਼ਨ ਜੱਜ ਨਵਲ ਕੁਮਾਰ ਦੀ ਅਦਾਲਤ ਨੇ ਇਰਾਦਾ ਕਤਲ, ਲੁੱਟ-ਖੋਹ ਅਤੇ ਨਾਜ਼ਾਇਜ ਅਸਲੇ੍ਹ ਦੇ ਇਕ ਮਾਮਲੇ ਵਿਚੋਂ ਚਾਰ ਵਿਅਕਤੀਆਂ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਵਕੀਲ ਐਮ.ਏ ਸ਼ਾਹ ਜੱਗਾ ਮਲੇਰਕੋਟਲਾ ...

ਪੂਰੀ ਖ਼ਬਰ »

ਸਿੱਖਿਆ ਬੋਰਡ ਵਲੋਂ ਸ੍ਰੀ ਅੰਮਿ੍ਤਸਰ ਤੇ ਸੰਗਰੂਰ ਜ਼ੋਨਾਂ ਦੇ ਵਿੱਦਿਅਕ ਮੁਕਾਬਲੇ ਮੁਲਤਵੀ

ਐੱਸ. ਏ. ਐੱਸ. ਨਗਰ, 11 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕਰਵਾਏ ਜਾ ਰਹੇ ਜ਼ੋਨ ਪੱਧਰੀ ਸਹਿ-ਅਕਾਦਮਿਕ ਵਿੱਦਿਅਕ ਮੁਕਾਬਲਿਆਂ ਤਹਿਤ ਅੰਮਿ੍ਤਸਰ ਜ਼ੋਨ ਦੇ 17 ਤੋਂ 19 ਸਤੰਬਰ ਤੱਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ...

ਪੂਰੀ ਖ਼ਬਰ »

ਮਿਸਟਰ ਪੰਜਾਬ ਪ੍ਰਤੀਯੋਗਤਾ ਦੇ ਉਪ ਜੇਤੂ ਗੁਰਪ੍ਰੀਤ ਸਿੰਘ ਦਾ ਪਿੰਡ ਪੁੱਜਣ 'ਤੇ ਸ਼ਾਨਦਾਰ ਸਵਾਗਤ

ਲੌਾਗੋਵਾਲ, 11 ਸਤੰਬਰ (ਵਿਨੋਦ)-ਪੀ. ਟੀ. ਸੀ. ਚੈਨਲ ਵਲੋਂ ਕਰਵਾਈ ਗਈ ਮਿਸਟਰ ਪੰਜਾਬ ਪ੍ਰਤੀਯੋਗਤਾ ਵਿਚ ਪਿੰਡ ਨਮੋਲ ਦੇ ਸੈਕੰਡ ਰਨਰ ਅੱਪ ਰਹੇ ਗੁਰਪ੍ਰੀਤ ਸਿੰਘ ਦਾ ਉਸ ਦੇ ਜੱਦੀ ਪਿੰਡ ਪਹੁੰਚਣ 'ਤੇ ਪਿੰਡ ਵਾਸੀਆਂ ਵਲੋਂ ਸ਼ਾਨਦਾਰ ਸਵਾਗਤ ਅਤੇ ਸਨਮਾਨ ਕੀਤਾ ਗਿਆ | ਇਕ ...

ਪੂਰੀ ਖ਼ਬਰ »

ਪ੍ਰਾਈਮ ਕੰਸਲਟੈਂਸੀ ਨੇ 5.5 ਬੈਂਡ ਸਕੋਰ 'ਤੇ ਲਗਾਏ 3 ਕੈਨੇਡਾ ਸਟੱਡੀ ਵੀਜ਼ੇ

ਧੂਰੀ, 11 ਸਤੰਬਰ (ਸੁਖਵੰਤ ਸਿੰਘ ਭੁੱਲਰ)- ਪ੍ਰਾਈਮ ਇੰਟਰਨੈਸ਼ਨਲ ਕੰਸਲਟੈਂਸੀ ਧੂਰੀ ਨੇ 6 ਬੈਂਡ ਸਕੋਰ ਵਾਲੇ ਤਿੰਨ ਵਿਦਿਆਰਥੀਆਂ ਦਾ ਕੈਨੇਡਾ ਦਾ ਵੀਜ਼ਾ ਲਗਵਾਇਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਾਈਮ ਕੰਸਲਟੈਂਸੀ ਧੂਰੀ ਦੇ ਐਮ.ਡੀ ਸ: ਮਨਦੀਪ ਸਿੰਘ ...

ਪੂਰੀ ਖ਼ਬਰ »

ਮਾਰਸ਼ਲ ਆਰਟ ਦਾ ਸੈਮੀਨਾਰ ਲਗਾਇਆ

ਮਲੇਰਕੋਟਲਾ, 11 ਸਤੰਬਰ (ਕੁਠਾਲਾ)-ਨੇੜਲੇ ਪਿੰਡ ਮਦੇਵੀ ਵਿਖੇ ਇਲਾਕੇ ਦੇ ਪ੍ਰਸਿੱਧ ਵਿੱਦਿਅਕ ਅਦਾਰੇ ਹੋਲੀ-ਹਾਰਟ ਪਬਲਿਕ ਸੀਨੀ. ਸੈਕੰਡਰੀ ਸਕੂਲ ਵਿਖੇ ਵਿਦਿਆਰਥੀਆਂ ਦਾ ਇਕ ਰੋਜ਼ਾ ਮਾਰਸ਼ਲ ਆਰਟ ਟ੍ਰੇਨਿੰਗ ਕੈਂਪ ਅਤੇ ਸੈਮੀਨਾਰ ਲਗਾਇਆ ਗਿਆ | ਇਸ ਕੈਂਪ ਦੌਰਾਨ ਕਰਨ ...

ਪੂਰੀ ਖ਼ਬਰ »

ਜ਼ਿਲ੍ਹੇ ਵਿਚਲੇ 9 ਥਾਣਿਆਂ ਦੇ ਮੁਖੀ ਇੱਧਰੋਂ-ਉੱਧਰ

ਸੰਗਰੂਰ, 11 ਸਤੰਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)- ਜ਼ਿਲ੍ਹਾ ਸੰਗਰੂਰ ਪੁਲਿਸ ਅਧੀਨ ਆਉਂਦੇ 9 ਥਾਣਿਆਂ ਦੇ ਮੁਖੀ ਬਦਲੀ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਇੰਸਪੈਕਟਰ ਲਖਵਿੰਦਰ ਸਿੰਘ ਨੂੰ ਥਾਣਾ ਮੁਖੀ ਸਿਟੀ-1 ...

ਪੂਰੀ ਖ਼ਬਰ »

ਨਸ਼ਾ ਤਸਕਰਾਂ ਨੂੰ ਛੱਡਣ ਵਾਲੇ ਪੁਲਿਸ ਮੁਲਾਜ਼ਮਾਂ ਵਿਰੁੱਧ ਸਖ਼ਤ ਕਾਰਵਾਈ ਹੋਵੇਗੀ-ਨਿੱਕੜਾ

ਧਰਮਗੜ੍ਹ, 11 ਸਤੰਬਰ (ਗੁਰਜੀਤ ਸਿੰਘ ਚਹਿਲ)- ਸੂਬੇ ਭਰ 'ਚ ਐਸ.ਟੀ.ਐਫ. (ਸਪੈਸ਼ਲ ਟਾਸਕ ਫੋਰਸ) ਨਸ਼ਿਆਂ ਨੂੰ ਖ਼ਤਮ ਕਰਨ ਲਈ ਯਤਨਸ਼ੀਲ ਹੈ, ਜਿਸ ਦੇ ਸਾਰਥਕ ਨਤੀਜੇ ਵੀ ਸਾਹਮਣੇ ਆ ਰਹੇ ਹਨ, ਜਿਸ ਕਰਕੇ ਐਸ.ਟੀ.ਐਫ. ਦਾ ਕੰਮ ਸ਼ਲਾਘਾਯੋਗ ਹੈ | ਉਕਤ ਸ਼ਬਦਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਮੂਨਕ ਵਿਖੇ 16 ਤੇ ਫਤਹਿਗੜ੍ਹ ਵਿਖੇ ਰੁਜ਼ਗਾਰ ਮੇਲਾ 25 ਨੂੰ - ਰਾਜੇਸ਼ ਭੋਲਾ

ਲਹਿਰਾਗਾਗਾ, 11 ਸਤੰਬਰ (ਅਸ਼ੋਕ ਗਰਗ)-ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਅਤੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਸੰਗਰੂਰ ਵਲੋਂ ਪੰਜਾਬ ਦੀ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਰਾਜ ਯੋਜਨਾ ਬੋਰਡ ਦੀ ਉਪ ਚੇਅਰਪਰਸਨ ਬੀਬੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੀ ਜ਼ਿਲ੍ਹਾ ਕਮੇਟੀ ਚੁਣੀ

ਸੰਗਰੂਰ, 11 ਸਤੰਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪਰ) ਦੀ ਜ਼ਿਲ੍ਹਾ ਪੱਧਰੀ ਚੋਣ ਡੈਲੀਗੇਟ ਇਜਲਾਸ ਸਥਾਨਕ ਗੁਰਦੁਆਰਾ ਸਾਹਿਬ ਨਾਨਕਿਆਣਾ ਵਿਖੇ ਹੋਇਆ | ਇਸ ਚੋਣ ਇਜਲਾਸ ਦੌਰਾਨ ਲਗਪਗ 300 ਯੂਨੀਅਨ ਵਰਕਰਾਂ ਨੇ ਭਾਗ ਲਿਆ ...

ਪੂਰੀ ਖ਼ਬਰ »

ਜੇਤੂ ਖਿਡਾਰੀਆਂ ਨੂੰ ਕੀਤਾ ਸਨਮਾਨਿਤ

ਭਵਾਨੀਗੜ੍ਹ, 11 ਸਤੰਬਰ (ਰਣਧੀਰ ਸਿੰਘ ਫੱਗੂਵਾਲਾ)- ਹੈਰੀਟੇਜ਼ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਜ਼ਿਲ੍ਹਾ-ਪੱਧਰੀ ਖੇਡਾਂ ਦੇ ਵੱਖ-ਵੱਖ ਤੈਰਾਕੀ ਮੁਕਾਬਲਿਆਂ ਅੰਡਰ- 11, 17, 19 (ਲੜਕੇ) ਅਤੇ ਗਰੁੱਪ 14, 17 (ਲੜਕੀਆਂ) ਨੇ ਭਾਗ ਲਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ...

ਪੂਰੀ ਖ਼ਬਰ »

ਸੰਤ ਰਾੜਾ ਸਾਹਿਬ ਵਾਲਿਆਂ ਦੀ ਯਾਦ 'ਚ ਧਾਰਮਿਕ ਸਮਾਗਮ ਕਰਵਾਏ

ਮਲੇਰਕੋਟਲਾ, 11 ਸਤੰਬਰ (ਕੁਠਾਲਾ)-ਸਥਾਨਕ ਗੁਰਦੁਆਰਾ ਰਾਮਗੜ੍ਹੀਆ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸੰਗਤਾਂ ਵਲੋਂ ਸੰਤ ਬਾਬਾ ਈਸਰ ਸਿੰਘ ਜੀ ਰਾੜਾ ਸਾਹਿਬ ਵਾਲਿਆਂ ਦੀ ਯਾਦ ਵਿਚ ਗੁਰਮਤਿ ਸਮਾਗਮ ਕਰਵਾਏ ਗਏ | ਇਸ ਮੌਕੇ ਗਿਆਨੀ ਰਜਿੰਦਰਪਾਲ ...

ਪੂਰੀ ਖ਼ਬਰ »

ਵਣ ਵਿਭਾਗ ਦੀ ਟੀਮ 'ਤੇ ਖੇੜੀ ਕਲਾਂ ਦੇ ਸਮਾਜ ਸੇਵੀ ਕਲੱਬ ਨੂੰ ਪੇ੍ਰਸ਼ਾਨ ਕਰਨ ਦਾ ਦੋਸ਼

ਸ਼ੇਰਪੁਰ, 11 ਸਤੰਬਰ (ਦਰਸ਼ਨ ਸਿੰਘ ਖੇੜੀ)- ਪਿੰਡ ਖੇੜੀ ਕਲਾਂ ਵਿਖੇ ਸਥਿਤੀ ਉਸ ਸਮੇਂ ਤਣਾਅਪੂਰਨ ਹੋ ਗਈ ਜਦੋਂ ਵਣ ਵਿਭਾਗ ਦੀ ਟੀਮ ਨੇ ਪਿੰਡ ਖੇੜੀ ਕਲਾਂ ਨੂੰ ਸੁੰਦਰ ਬਣਾਉਣ ਵਿਚ ਅਹਿਮ ਯੋਗਦਾਨ ਪਾਉਣ ਵਾਲੇ ਨੌਜਵਾਨ ਸੇਵਾਦਾਰਾਂ ਦੀ ਟੀਮ ਨੂੰ ਦਰਖ਼ਤ ਵੱਢਣ ਦੇ ਦੋਸ਼ ...

ਪੂਰੀ ਖ਼ਬਰ »

ਜੱਗੀ ਆੜ੍ਹਤੀਆ ਐਸੋਸੀਏਸ਼ਨ ਦੇ ਚੇਅਰਮੈਨ ਨਿਯੁਕਤ

ਅਮਰਗੜ੍ਹ, 11 ਸਤੰਬਰ (ਬਲਵਿੰਦਰ ਸਿੰਘ ਭੁੱਲਰ)- ਦਾਣਾ ਮੰਡੀ ਅਮਰਗੜ੍ਹ ਦੀ ਆੜ੍ਹਤੀਆ ਐਸੋਸੀਏਸ਼ਨ ਦੇ ਮੌਜੂਦਾ ਪ੍ਰਧਾਨ ਸ੍ਰੀ ਪਰਦੀਪ ਕੁਮਾਰ ਜੱਗੀ ਨੂੰ ਫੇਡਰੇਸ਼ਨ ਆਫ ਆੜ੍ਹਤੀਆ ਐਸੋਸੀਏਸ਼ਨ ਵਲੋਂ ਜਿਲ੍ਹਾ ਸੰਗਰੂਰ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ | ਇਸ ...

ਪੂਰੀ ਖ਼ਬਰ »

8 ਦਿਨਾਂ ਤੋਂ ਗੁੰਮ ਹੋਈ ਵਿਦਿਆਰਥਣ ਦਾ ਨਹੀ ਲੱਗਾ ਥਹੁ ਪਤਾ

ਸੰਗਰੂਰ, 11 ਸਤੰਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਸ਼ਹਿਰ ਦੇ ਮਸ਼ਹੂਰ ਸਕੂਲ ਸਕੂਲ 'ਚ ਪੜ੍ਹਦੀ 9ਵੀਂ ਜਮਾਤ ਦੀ ਵਿਦਿਆਰਥਣ ਦੇ ਭੇਦ ਭਰੇ ਹਾਲਾਤ ਵਿਚ ਗੁੰਮ ਹੋਣ ਤੋਂ ਅੱਜ ਲਗਪਗ 8 ਦਿਨਾਂ ਬਾਅਦ ਵੀ ਕੋਈ ਖੋਜ ਖ਼ਬਰ ਨਹੀਂ ਲੱਗ ਸਕੀ ਹੈ | ਥਾਣਾ ਸਿਟੀ-1 ਸੰਗਰੂਰ ...

ਪੂਰੀ ਖ਼ਬਰ »

ਜੱਗੀ ਆੜ੍ਹਤੀਆ ਐਸੋਸੀਏਸ਼ਨ ਦੇ ਚੇਅਰਮੈਨ ਨਿਯੁਕਤ

ਅਮਰਗੜ੍ਹ, 11 ਸਤੰਬਰ (ਬਲਵਿੰਦਰ ਸਿੰਘ ਭੁੱਲਰ)- ਦਾਣਾ ਮੰਡੀ ਅਮਰਗੜ੍ਹ ਦੀ ਆੜ੍ਹਤੀਆ ਐਸੋਸੀਏਸ਼ਨ ਦੇ ਮੌਜੂਦਾ ਪ੍ਰਧਾਨ ਸ੍ਰੀ ਪਰਦੀਪ ਕੁਮਾਰ ਜੱਗੀ ਨੂੰ ਫੇਡਰੇਸ਼ਨ ਆਫ ਆੜ੍ਹਤੀਆ ਐਸੋਸੀਏਸ਼ਨ ਵਲੋਂ ਜਿਲ੍ਹਾ ਸੰਗਰੂਰ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ | ਇਸ ...

ਪੂਰੀ ਖ਼ਬਰ »

ਘੱਗਰ ਦਰਿਆ ਦੇ ਹੜ੍ਹ ਨਾਲ ਨੁਕਸਾਨੀਆਂ ਫ਼ਸਲਾਂ ਦੇ ਹਰਜਾਨੇ ਦੀ ਮੰਗ

ਮੂਣਕ, 11 ਸਤੰਬਰ (ਕੇਵਲ ਸਿੰਗਲਾ)- ਬਲਾਕ ਸੰਮਤੀ ਮੂਣਕ ਦੇ ਸਾਬਕਾ ਚੇਅਰਮੈਨ ਚਮਕੌਰ ਸਿੰਘ ਬਾਦਲਗੜ੍ਹ ਅਤੇ ਮਾਰਕਿਟ ਕਮੇਟੀ ਮੂਣਕ ਦੇ ਸਾਬਕਾ ਚੇਅਰਮੈਨ ਗੁਰਦੀਪ ਸਿੰਘ ਮਕੋਰੜ ਸਾਹਿਬ ਇਲਾਕੇ ਦੇ ਅਗਾਂਹਵਧੂ ਕਿਸਾਨਾਂ ਨੇ ਸੂਬਾ ਸਰਕਾਰ ਤੋਂ ਮੰਗ ਕੀਤੀ ਹੈ ਕਿ ਦੋ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਵਿਚ ਯੂਥ ਨਿਭਾਅ ਰਿਹੈ ਅਹਿਮ ਯੋਗਦਾਨ- ਖਡਿਆਲ

ਮਹਿਲਾਂ ਚੌਾਕ, 11 ਸਤੰਬਰ (ਸੁਖਵੀਰ ਸਿੰਘ ਢੀਂਡਸਾ)- ਸ਼੍ਰੋਮਣੀ ਅਕਾਲੀ ਦਲ ਯੂਥ ਸੰਗਰੂਰ ਦੇ ਜ਼ਿਲ੍ਹਾ ਯੂਥ ਪ੍ਰਧਾਨ ਹਰਪਾਲ ਸਿੰਘ ਖਡਿਆਲ ਨੇ ਪੰਜਾਬ ਯੂਨੀਵਰਸਿਟੀ ਦੀਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਜਥੇਬੰਦੀ ਐਸ.ਓ.ਆਈ. ਦੀ ਹੋਈ ਸ਼ਾਨਦਾਰ ਜਿੱਤ ਨੂੰ ...

ਪੂਰੀ ਖ਼ਬਰ »

ਪੁੰਨਾਵਾਲ ਸਕੂਲ ਦੇ ਬੱਚਿਆਾ ਦੀ ਸ਼ਾਨਦਾਰ ਕਾਰਗੁਜ਼ਾਰੀ

ਮੂਲੋਵਾਲ, 11 ਸਤੰਬਰ (ਰਤਨ ਭੰਡਾਰੀ)- ਸੈਂਟਰ ਪੱਧਰੀ ਖੇਡਾਂ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਪੁੰਨਾਵਾਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਕਈ ਮੈਡਲ ਜਿੱਤੇ | ਮੁੱਖ ਅਧਿਆਪਕ ਗੁਰਜੰਟ ਸਿੰਘ ਨੈਸ਼ਨਲ ਐਵਾਰਡੀ ਦੀ ਅਗਵਾਈ ਹੇਠ ਇੱਕ ਪ੍ਰਭਾਵਸ਼ਾਲੀ ...

ਪੂਰੀ ਖ਼ਬਰ »

ਪੈਨਲ ਮੀਟਿੰਗ ਬੁਲਾ ਕੇ ਸਾਡਾ ਪੱਕਾ ਹੱਲ ਕਰੇ ਸਰਕਾਰ- ਝੁਨੀਰ

ਛਾਹੜ, 11 ਸਤੰਬਰ (ਜਸਵੀਰ ਸਿੰਘ ਔਜਲਾ)-ਆਰਟ ਐਾਡ ਕਰਾਫ਼ਟ ਬੇਰੁਜ਼ਗਾਰ ਅਧਿਆਪਕ ਯੂਨੀਅਨ ਨੂੰ ਸਿੱਖਿਆ ਮੰਤਰੀ ਪੈਨਲ ਮੀਟਿੰਗ ਬੁਲਾ ਕੇ ਮੰਗਾਂ ਸਬੰਧੀ ਚਰਚਾ ਕਰ ਕੇ ਪੋਸਟਾਂ ਭਰਨ ਦਾ ਇਸ਼ਤਿਹਾਰ ਜਲਦੀ ਜਾਰੀ ਕਰੇ¢ ਸੂਬਾ ਪ੍ਰਧਾਨ ਹਰਜਿੰਦਰ ਸਿੰਘ ਝੁਨੀਰ ਨੇ ਪੈੱ੍ਰਸ ...

ਪੂਰੀ ਖ਼ਬਰ »

ਧੂਰੀ ਇੰਡਸਟਰੀ ਚੈਂਬਰ ਦੇ ਪ੍ਰਧਾਨ ਸੰਜੀਵ ਗੋਇਲ ਨੂੰ ਸਦਮਾ, ਮਾਤਾ ਦਾ ਦਿਹਾਂਤ

ਧੂਰੀ, 11 ਸਤੰਬਰ (ਸੰਜੇ ਲਹਿਰੀ)- ਧੂਰੀ ਦੇ ਪ੍ਰਸਿੱਧ ਉਦਯੋਗਪਤੀ, ਰਤਨਾ ਰਿਜ਼ੋਰਟ ਦੇ ਡਾਇਰੈਕਟਰ ਅਤੇ ਧੂਰੀ ਇੰਡਸਟਰੀ ਚੈਂਬਰ ਦੇ ਪ੍ਰਧਾਨ ਸ੍ਰੀ ਸੰਜੀਵ ਗੋਇਲ ਸੰਜੂ ਸਪੁੱਤਰ ਸ੍ਰੀ ਮੇਹਰ ਚੰਦ ਗੋਇਲ ਐਮ.ਡੀ.ਸੁਪਰੀਮ ਪੋਲੀਟਿਊਬ ਨੂੰ ਉਸ ਵੇਲੇ ਭਾਰੀ ਸਦਮਾ ਲੱਗਾ, ...

ਪੂਰੀ ਖ਼ਬਰ »

ਕੈਂਬਿ੍ਜ ਸਕੂਲ ਦੇ ਬਲਜੋਤ ਸਿੰਘ ਦੀ ਕੌਮੀ ਮੁੱਕੇਬਾਜ਼ੀ ਲਈ ਚੋਣ

ਸੰਗਰੂਰ, 11 ਸਤੰਬਰ (ਸੁਖਵਿੰਦਰ ਸਿੰਘ ਫੁੱਲ)- ਸਥਾਨਕ ਕੈਂਬਿ੍ਜ ਇੰਟਰਨੈਸ਼ਨਲ ਸਕੂਲ ਸੰਗਰੂਰ ਦੇ ਵਿਦਿਆਰਥੀ ਜਿੱਥੇ ਪੜ੍ਹਾਈ ਵਿਚ ਮੱਲਾਂ ਮਾਰ ਰਹੇ ਹਨ, ਉਥੇ ਹੁਣ ਖੇਡਾਂ ਦੇ ਖੇਤਰ ਵਿਚ ਵੀ ਸਕੂਲ ਦੇ ਵਿਦਿਆਰਥੀ ਨਵੀਆਂ ਪੈੜਾਂ ਪਾ ਰਹੇ ਹਨ | ਸਕੂਲ ਦੇ ਨੌਵੀਂ ਜਮਾਤ ਦੇ ...

ਪੂਰੀ ਖ਼ਬਰ »

ਅਰਥੀ ਫ਼ੂਕ ਕੀਤਾ ਮੁਜ਼ਾਹਰਾ

ਛਾਜਲੀ, 11 ਸਤੰਬਰ (ਗੁਰਸੇਵ ਸਿੰਘ ਛਾਜਲੀ)- ਕਿਰਨਜੀਤ ਕੌਰ ਨੰੂ ਅਗਵਾ ਕਤਲ ਕਾਂਡ ਮਾਮਲੇ ਵਿਚ ਇਨਸਾਫ਼ ਦੀ ਮੁਹਿੰਮ ਨਾਲ ਜੁੜੇ ਮਨਜੀਤ ਸਿੰਘ ਧਨੇਰ ਨੰੂ ਸੁਪਰੀਮ ਕੋਰਟ ਵਲੋਂ ਉਮਰ ਕੈਦ ਦੀ ਸਜਾ ਬਰਕਰਾਰ ਰੱਖੇ ਜਾਣ ਦੇ ਵਿਰੋਧ ਵਿਚ ਛਾਜਲੀ ਵਿਖੇ ਭਾਰਤੀ ਕਿਸਾਨ ਯੂਨੀਅਨ ...

ਪੂਰੀ ਖ਼ਬਰ »

ਕਾਲੜਾ ਬਣੇ ਜਨ ਜਾਗਰਣ ਅਭਿਆਨ ਦੇ ਮੈਂਬਰ

ਸੰਗਰੂਰ, 11 ਸਤੰਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)-ਕੇਂਦਰ ਦੀ ਭਾਜਪਾ ਸਰਕਾਰ ਵਲੋਂ ਬਣਾਈ ਗਈ ਜਨ ਜਾਗਰਣ ਅਭਿਆਨ ਕਮੇਟੀ ਦੇ ਨਵੇਂ ਢਾਂਚੇ ਦਾ ਐਲਾਨ ਕੀਤਾ ਗਿਆ ਹੈ | ਕੇਂਦਰੀ ਕਮੇਟੀ ਦੇ ਸਕੱਤਰ ਰਾਜ ਭਾਟੀਆ ਵਲੋਂ ਜਾਰੀ ਪੱਤਰ ਵਿਚ ਮੋਹਨ ਲਾਲ ਸੇਠੀ, (ਮੋਗਾ) ਨੂੰ ...

ਪੂਰੀ ਖ਼ਬਰ »

ਅੱਬਾਸ ਧਾਲੀਵਾਲ ਸਨਮਾਨਿਤ

ਮਲੇਰਕੋਟਲਾ, 11 ਸਤੰਬਰ (ਮੁਹੰਮਦ ਹਨੀਫ਼ ਥਿੰਦ)- ਕੈਬਨਿਟ ਮੰਤਰੀ ਮੈਡਮ ਰਜ਼ੀਆ ਸੁਲਤਾਨਾ ਵਲੋਂ ਮਲੇਰਕੋਟਲਾ ਹਾਊਸ ਵਿਖੇ ਅੱਬਾਸ ਧਾਲੀਵਾਲ ਲਾਈਜਨ ਅਫ਼ਸਰ (ਹੱਜ 2019) ਨੰੂ ਸਾਉਦੀ ਅਰਬ ਵਿਖੇ ਉਨ੍ਹਾਂ ਵਲੋਂ ਹੱਜ ਯਾਤਰਾ ਦੌਰਾਨ ਮੱਕਾ ਅਤੇ ਮਦੀਨਾ ਵਿਚ ਆਪਣੀ ਡਿਊਟੀ ...

ਪੂਰੀ ਖ਼ਬਰ »

ਸੀਨੀਅਰ ਲੀਡਰਸ਼ਿਪ ਕਾਰਨ ਹਲਕੇ ਵਿਚ ਪਾਰਟੀ ਕਮਜ਼ੋਰ ਹੋ ਰਹੀ ਹੈ-ਸਰਕਲ ਪ੍ਰਧਾਨ

ਕੌਹਰੀਆਂ, 11 ਸਤੰਬਰ (ਮਾਲਵਿੰਦਰ ਸਿੰਘ ਸਿੱਧੂ)- ਹਲਕਾ ਦਿੜ੍ਹਬਾ ਵਿਚ ਸ਼ੋ੍ਰਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨ ਲਈ ਹਲਕੇ ਦੀ ਸੀਨੀਅਰ ਲੀਡਰਸ਼ਿਪ ਜ਼ਿੰਮੇਵਾਰ ਹੈ | ਪਾਰਟੀ ਆਗੂ ਹਰ ਸਿਆਸੀ ਅਹੁਦਾ ਵਰਕਰਾਂ ਨੂੰ ਨਾ ਦੇ ਕੇ ਪਰਿਵਾਰਕ ਮੈਂਬਰਾਂ ਨੂੰ ਦੇਣ 'ਚ ਵਿਸ਼ਵਾਸ ...

ਪੂਰੀ ਖ਼ਬਰ »

ਸਮਾਜ 'ਚ ਫ਼ੈਲੀਆਂ ਕੁਰੀਤੀਆਂ ਤੋਂ ਲੋਕਾਂ ਨੰੂ ਬਚਾਉਣ 'ਚ ਨੰਬਰਦਾਰ ਸਹਿਯੋਗ ਕਰਨ- ਤੂਰ

ਮੂਣਕ, 11 ਸਤੰਬਰ (ਕੇਵਲ ਸਿੰਗਲਾ)- ਪੰਜਾਬ ਨੰਬਰਦਾਰ ਯੂਨੀਅਨ ਸਬ ਡਿਵੀਜਨ ਮੂਣਕ ਦੀ ਮੀਟਿੰਗ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਮੂਣਕ ਵਿਖੇ ਸ. ਟੇਕ ਸਿੰਘ ਮਕੌਰੜ ਸਾਹਿਬ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਪਹੁੰਚੇ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਮਹਿੰਦਰ ...

ਪੂਰੀ ਖ਼ਬਰ »

ਅਕਾਲ ਅਕੈਡਮੀ ਦੀ ਗਤਕਾ ਟੀਮ ਨੇ ਬਾਜ਼ੀ ਮਾਰੀ

ਧਰਮਗੜ੍ਹ, 11 ਸਤੰਬਰ (ਗੁਰਜੀਤ ਸਿੰਘ ਚਹਿਲ)- ਕਲਗ਼ੀਧਰ ਟਰੱਸਟ ਗੁਰਦੁਆਰਾ ਬੜੂ ਸਾਹਿਬ ਅਧੀਨ ਅਕਾਲ ਅਕੈਡਮੀ ਫਤਹਿਗੜ੍ਹ ਗੰਢੂਆਂ ਦੀ ਗਤਕਾ ਟੀਮ ਨੇ ਸਰਕਾਰ ਸੈਕੰਡਰੀ ਸਕੂਲ (ਲੜਕੇ) ਸੁਨਾਮ ਵਿਖੇ ਬੀਤੇ ਦਿਨੀਂ ਕਰਵਾਈਆਂ ਜ਼ੋਨ ਪੱਧਰੀ ਖੇਡਾਂ 'ਚ ਪਹਿਲੀਆਂ ...

ਪੂਰੀ ਖ਼ਬਰ »

ਅਲ-ਫਲਾਹ ਸਕੂਲ ਦੇ ਪੰਜ ਵਿਦਿਆਰਥੀਆਂ ਨੂੰ ਮਿਲਿਆ ਐਮ. ਬੀ. ਬੀ. ਐਸ. ਵਿਚ ਦਾਖਲਾ

ਮਲੇਰਕੋਟਲਾ, 11 ਸਤੰਬਰ (ਮੁਹੰਮਦ ਹਨੀਫ਼ ਥਿੰਦ)- ਬੀਤੇ ਦਿਨੀਂ ਅਲ-ਫਲਾਹ ਸੀਨੀਅਰ ਸੈਕੰਡਰੀ ਸਕੂਲ ਮਾਲੇਰਕੋਟਲਾ ਦੇ ਪੰਜ ਵਿਦਿਆਰਥੀਆਂ ਰਿਮਸ਼ਾ ਫਾਰੂਕੀ ਪੁੱਤਰੀ ਮੁਹੰਮਦ ਮੁਸ਼ਤਾਕ, ਉਜ਼ੈਫਾ ਪੁੱਤਰੀ ਮੁਹੰਮਦ ਹਨੀਫ਼, ਸੁਬਹਾਨ ਚੌਧਰੀ ਪੁੱਤਰ ਚੌਧਰੀ ਸਲਾਹੂਦੀਨ ...

ਪੂਰੀ ਖ਼ਬਰ »

550 ਸਾਲਾ ਨੰੂ ਸਮਰਪਿਤ ਚਰਨਛੋਹ ਪਿੰਡਾਂ ਦੀ ਬਦਲੀ ਜਾ ਰਹੀ ਨੁਹਾਰ ਵਾਲੇ ਪਿੰਡਾਂ 'ਚ ਖੁਰਾਣਾ ਵੀ ਹੋਇਆ ਸ਼ਾਮਿਲ

ਸੰਗਰੂਰ, 11 ਸਤੰਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਗੁਰੂ ਸਾਹਿਬ ਦੇ ਚਰਨਛੋਹ ਸਥਾਨਾਂ ਦੀ ਬਦਲੀ ਜਾ ਰਹੀ ਨੁਹਾਰ ਵਿਚ ਹੁਣ ਸੰਗਰੂਰ ਦਾ ਲਾਗਲਾ ਪਿੰਡ ਖੁਰਾਣਾ ਵੀ ਸ਼ੁਮਾਰ ਹੋ ...

ਪੂਰੀ ਖ਼ਬਰ »

ਪਰਾਲੀ ਦੇ ਪ੍ਰਬੰਧ ਲਈ 5 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ੇ ਦੀ ਮੰਗ

ਮੂਣਕ, 11 ਸਤੰਬਰ (ਕੇਵਲ ਸਿੰਗਲਾ)- ਪੰਜਾਬ ਕਿਸਾਨ ਯੂਨੀਅਨ ਦੀ ਮੀਟਿੰਗ ਗੁਰਦੁਆਰਾ ਬਾਬਾ ਵਿਸ਼ਕਰਮਾ ਮੂਣਕ ਵਿਖੇ ਜ਼ਿਲ੍ਹਾ ਪ੍ਰਧਾਨ ਸਵਰਨ ਸਿੰਘ ਸੌਹਲ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਯੂਨੀਅਨ ਦੀ ਇਕਾਈ ਦੇ ਵਿਸਥਾਰ ਲਈ ਨਵੀਂ ਮੈਂਬਰਸ਼ਿਪ ਬਣਾਉਣ ਬਾਰੇ ਵਿਚਾਰ ...

ਪੂਰੀ ਖ਼ਬਰ »

ਵਿਦਿਆਰਥੀ ਚੋਣਾਂ 'ਤੇ ਲੱਗੀ ਪਾਬੰਦੀ ਨੰੂ ਹਟਵਾਉਣ ਲਈ ਹਸਤਾਖ਼ਰ ਮੁਹਿੰਮ ਸ਼ੁਰੂ

ਸੰਗਰੂਰ, 11 ਸਤੰਬਰ (ਧੀਰਜ ਪਸ਼ੌਰੀਆ) - ਪੰਜਾਬ ਅੰਦਰ ਪਿਛਲੇ ਸਾਢੇ ਤਿੰਨ ਦਹਾਕਿਆਂ ਤੋਂ ਕਾਲਜਾਂ ਵਿਚ ਵਿਦਿਆਰਥੀ ਚੋਣਾਂ 'ਤੇ ਲੱਗੀ ਪਾਬੰਦੀ ਨੰੂ ਖ਼ਤਮ ਕਰਵਾ ਕੇ ਚੋਣਾਂ ਬਹਾਲ ਕਰਵਾਉਣ ਦੀ ਮੰਗ ਨੰੂ ਲੈ ਕੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਸ਼ੁਰੂ ਕੀਤੀ ...

ਪੂਰੀ ਖ਼ਬਰ »

ਗਣੇਸ਼ ਭਗਤਾਂ ਵਲੋਂ ਬੀਬੀ ਸੈਣੀ ਸਨਮਾਨਿਤ

ਸੰਗਰੂਰ, 11 ਸਤੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)- ਗੁਰੂ ਨਾਨਕ ਕਲੋਨੀ ਸੰਗਰੂਰ ਵਿਖੇ ਚੱਲ ਰਹੇ ਸ੍ਰੀ ਗਣੇਸ ਉਤਸਵ ਦੇ ਚੱਲਦੇ ਸਮਾਰੋਹ ਦੌਰਾਨ ਮੁਹੱਲਾ ਨਿਵਾਸੀਆਂ ਵਲੋਂ ਜ਼ਿਲ੍ਹਾ ਮਹਿਲਾ ਕਾਂਗਰਸ ਦੀ ਪ੍ਰਧਾਨ ਬੀਬੀ ਬਲਵੀਰ ਕੌਰ ਸੈਣੀ ਨੰੂ ਸਨਮਾਨਿਤ ...

ਪੂਰੀ ਖ਼ਬਰ »

ਮੇਲਾ ਛਪਾਰ ਸਬੰਧੀ ਅਕਾਲੀ ਦਲ (ਅ) ਦੇ ਆਗੂਆਂ ਦੀ ਹੋਈ ਮੀਟਿੰਗ

ਸੰਦੌੜ, 11 ਸਤੰਬਰ (ਗੁਰਪ੍ਰੀਤ ਸਿੰਘ ਚੀਮਾ)- ਪ੍ਰਸਿੱਧ ਮੇਲਾ ਛਪਾਰ ਵਿਖੇ 13 ਸਤੰਬਰ ਨੂੰ ਹੋਣ ਵਾਲੀ ਸਿਆਸੀ ਕਾਨਫਰੰਸ ਨੂੰ ਲੈ ਕੇ ਸ੍ਰੋਮਣੀ ਅਕਾਲੀ ਦਲ (ਅ) ਦੇ ਆਗੂਆਂ ਦੀ ਇਕ ਅਹਿਮ ਮੀਟਿੰਗ ਕਿਸਾਨ ਰਾਈਸ ਮਿਲਜ਼ ਸੰਦੌੜ ਵਿਖੇ ਪਾਰਟੀ ਦੇ ਸੀਨੀਅਰ ਆਗੂ ਹਰਦੇਵ ਸਿੰਘ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX