ਤਾਜਾ ਖ਼ਬਰਾਂ


ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਦਾ ਸੰਘਰਸ਼ : ਤਿੰਨ ਅਧਿਆਪਕਾਂ ਦਾ ਮਰਨ ਵਰਤ ਜਾਰੀ
. . .  1 minute ago
ਸੰਗਰੂਰ, 19 ਸਤੰਬਰ (ਧੀਰਜ ਪਸ਼ੋਰੀਆ)- ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ 16 ਦਿਨਾਂ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ 'ਚ ਸੰਘਰਸ਼ ਕਰ ਰਹੇ ਅਧਿਆਪਕਾਂ 'ਚੋਂ ਤਿੰਨ ਬੇਰੁਜ਼ਗਾਰ ਟੈੱਟ ਪਾਸ ਈ. ਟੀ. ਟੀ. ਅਧਿਆਪਕਾਂ ਦਾ...
ਕਰਜ਼ੇ ਦੇ ਬੋਝ ਹੇਠਾਂ ਦੱਬੇ ਕਿਸਾਨ ਨੇ ਜ਼ਹਿਰ ਪੀ ਕੇ ਕੀਤੀ ਖ਼ੁਦਕੁਸ਼ੀ
. . .  24 minutes ago
ਸ਼ੁਤਰਾਣਾ, 19 ਸਤੰਬਰ (ਬਲਦੇਵ ਸਿੰਘ ਮਹਿਰੋਕ)- ਪਟਿਆਲਾ ਜ਼ਿਲ੍ਹੇ ਦੇ ਹਲਕਾ ਸ਼ੁਤਰਾਣਾ ਵਿਖੇ ਪਿੰਡ ਸ਼ਾਦੀਪੁਰ ਮੋਮੀਆਂ ਦੀ ਗ੍ਰਾਮ ਪੰਚਾਇਤ ਡੇਰਾ ਭੂੰਡਥੇਹ ਦੇ ਇੱਕ ਕਿਸਾਨ ਵਲੋਂ ਖ਼ੁਦਕੁਸ਼ੀ...
ਸੁਲਤਾਨਪੁਰ ਲੋਧੀ ਵਿਖੇ ਸ਼੍ਰੋਮਣੀ ਕਮੇਟੀ ਦੀ ਬੈਠਕ ਸ਼ੁਰੂ
. . .  56 minutes ago
ਸੁਲਤਾਨਪੁਰ ਲੋਧੀ, 19 ਸਤੰਬਰ (ਥਿੰਦ, ਕੋਮਲ, ਹੈਪੀ, ਲਾਡੀ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਵਿਸ਼ੇਸ਼ ਬੈਠਕ ਅੱਜ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ...
ਮਮਤਾ ਬੈਨਰਜੀ ਨੇ ਕੀਤੀ ਅਮਿਤ ਸ਼ਾਹ ਨਾਲ ਮੁਲਾਕਾਤ
. . .  about 1 hour ago
ਨਵੀਂ ਦਿੱਲੀ, 19 ਸਤੰਬਰ- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਤੇ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਇਸ...
ਸ਼੍ਰੋਮਣੀ ਕਮੇਟੀ ਵਲੋਂ ਜਗਨਨਾਥ ਪੁਰੀ ਵਿਖੇ ਪਹਿਲੇ ਪਾਤਸ਼ਾਹ ਨਾਲ ਸੰਬੰਧਿਤ ਅਸਥਾਨ ਬਿਲਕੁਲ ਸੁਰੱਖਿਅਤ ਹੋਣ ਦਾ ਦਾਅਵਾ
. . .  about 1 hour ago
ਅੰਮ੍ਰਿਤਸਰ, 19 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਹੈ ਕਿ ਓਡੀਸ਼ਾ ਦੇ ਜਗਨਨਾਥ ਪੁਰੀ ਵਿਖੇ ਸਥਿਤ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸੰਬੰਧਿਤ...
ਡੇਰਾ ਬਾਬਾ ਨਾਨਕ ਵਿਖੇ ਕੈਪਟਨ ਕਰ ਰਹੇ ਹਨ ਲੈਂਡ ਪੋਰਟ ਅਥਾਰਿਟੀ ਅਤੇ ਐੱਨ. ਐੱਚ. ਏ. ਦੇ ਅਧਿਕਾਰੀਆਂ ਨਾਲ ਬੈਠਕ
. . .  about 1 hour ago
ਡੇਰਾ ਬਾਬਾ ਨਾਨਕ, 19 ਸਤੰਬਰ (ਕਾਹਲੋਂ, ਪੁਰੇਵਾਲ, ਸ਼ਰਮਾ, ਮਾਂਗਟ, ਬਾਠ)- ਅੱਜ ਡੇਰਾ ਬਾਬਾ ਨਾਨਕ ਵਿਖੇ ਪਹੁੰਚੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਇੱਥੋਂ ਦੀ ਦਾਣਾ ਮੰਡੀ ਵਿਖੇ ਆਯੋਜਿਤ...
ਅੱਜ ਅਮਿਤ ਸ਼ਾਹ ਨਾਲ ਮੁਲਾਕਾਤ ਕਰੇਗੀ ਮਮਤਾ ਬੈਨਰਜੀ
. . .  about 1 hour ago
ਨਵੀਂ ਦਿੱਲੀ, 19 ਸਤੰਬਰ- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਅੱਜ ਕੇਂਦਰੀ ਗ੍ਰਹਿ ਮੰਤਰੀ ਅਤੇ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨਾਲ ਮੁਲਾਕਾਤ ਕਰੇਗੀ। ਇਹ ਅਟਕਲਾਂ ਲਗਾਈਆਂ ਜਾ...
20 ਡਾਲਰ ਫ਼ੀਸ ਪ੍ਰਕਿਰਿਆ ਖੁੱਲ੍ਹੇ ਦਰਸ਼ਨ-ਦੀਦਾਰੇ ਦੀ ਪਰੰਪਰਾ ਦੇ ਉਲਟ- ਕੈਪਟਨ
. . .  about 1 hour ago
ਡੇਰਾ ਬਾਬਾ ਨਾਨਕ, 19 ਮਈ (ਕਾਹਲੋਂ, ਪੁਰੇਵਾਲ, ਸ਼ਰਮਾ, ਮਾਂਗਟ, ਬਾਠ)- ਅੱਜ ਡੇਰਾ ਬਾਬਾ ਨਾਨਕ ਵਿਖੇ ਪਹੁੰਚੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਭਾਰਤ-ਪਾਕਿ ਕੌਮਾਂਤਰੀ ਸਰਹੱਦ ਵਿਖੇ ਜ਼ੀਰੋ ਲਾਈਨ 'ਤੇ ਜਾ ਕੇ ਸਰਹੱਦ...
ਬੇਅਦਬੀ ਮਾਮਲਾ : ਅਦਾਲਤ ਨੇ ਸੀ. ਬੀ. ਆਈ. ਨੂੰ 30 ਸਤੰਬਰ ਤੱਕ ਜਵਾਬ ਦਾਖ਼ਲ ਕਰਨ ਲਈ ਕਿਹਾ
. . .  about 1 hour ago
ਐੱਸ. ਏ. ਐੱਸ. ਨਗਰ, 19 ਸਤੰਬਰ (ਜਸਬੀਰ ਸਿੰਘ ਜੱਸੀ)- ਬੇਅਦਬੀ ਮਾਮਲੇ 'ਚ ਸੀ. ਬੀ. ਆਈ. ਵਲੋਂ ਅਦਾਲਤ 'ਚ ਕਲੋਜ਼ਰ ਰਿਪੋਰਟ ਪੇਸ਼ ਕਰਨ ਦੇ ਮਾਮਲੇ 'ਚ ਅੱਜ ਪੰਜਾਬ ਸਰਕਾਰ ਨੇ ਇੱਕ...
ਕੈਪਟਨ ਨੇ ਦੂਰਬੀਨ ਰਾਹੀਂ ਕੀਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ
. . .  about 1 hour ago
ਡੇਰਾ ਬਾਬਾ ਨਾਨਕ, 19 ਸਤੰਬਰ (ਕਾਹਲੋਂ, ਸ਼ਰਮਾ, ਪੁਰੇਵਾਲ ਮਾਂਗਟ, ਬਾਠ)- ਕੈਬਨਿਟ ਦੀ ਬੈਠਕ ਲਈ ਅੱਜ ਡੇਰਾ ਬਾਬਾ ਨਾਨਕ ਵਿਖੇ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ...
ਸ਼ਿਵ ਸੈਨਾ ਆਗੂ 'ਤੇ ਹਮਲਾ ਕਰਨ ਦਾ ਮਾਮਲਾ : ਅਦਾਲਤ ਨੇ ਮੁਲਜ਼ਮਾਂ ਦੇ ਵਕੀਲ ਨੂੰ ਮੁਹੱਈਆ ਕਰਾਈ ਚਾਰਜਸ਼ੀਟ ਦੀ ਕਾਪੀ
. . .  1 minute ago
ਐੱਸ. ਏ. ਐੱਸ. ਨਗਰ, 19 ਸਤੰਬਰ (ਜਸਬੀਰ ਸਿੰਘ ਜੱਸੀ)- ਸ਼ਿਵ ਸੈਨਾ ਆਗੂ ਅਮਿਤ ਅਰੋੜਾ 'ਤੇ ਹਮਲਾ ਕਰਨ ਦੇ ਮਾਮਲੇ 'ਚ ਅੱਜ ਐੱਨ. ਆਈ. ਏ. ਅਦਾਲਤ ਵਲੋਂ ਹਰਦੀਪ ਸਿੰਘ ਸ਼ੇਰਾ, ਰਮਨਦੀਪ...
ਫੌਜ ਮੁਖੀ ਬਿਪਿਨ ਰਾਵਤ ਨੇ ਕੀਤੇ ਬਦਰੀਨਾਥ ਮੰਦਰ ਦੇ ਦਰਸ਼ਨ
. . .  about 2 hours ago
ਦੇਹਰਾਦੂਨ, 19 ਸਤੰਬਰ- ਫੌਜ ਮੁਖੀ ਜਨਰਲ ਬਿਪਿਨ ਰਾਵਤ ਨੇ ਅੱਜ ਆਪਣੀ ਪਤਨੀ ਮਧੁਲਿਕਾ ਨਾਲ ਬਦਰੀਨਾਥ ਮੰਦਰ ਦੇ ਦਰਸ਼ਨ ਕੀਤੇ। ਇਸ...
ਡੇਰਾ ਬਾਬਾ ਨਾਨਕ ਪਹੁੰਚੇ ਕੈਪਟਨ ਅਤੇ ਉਨ੍ਹਾਂ ਦੀ ਕੈਬਨਿਟ ਦੇ ਵਜ਼ੀਰ
. . .  about 2 hours ago
ਡੇਰਾ ਬਾਬਾ ਨਾਨਕ, 19 ਸਤੰਬਰ (ਕਾਹਲੋਂ, ਸ਼ਰਮਾ, ਪੁਰੇਵਾਲ ਮਾਂਗਟ, ਬਾਠ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੀ ਕੈਬਨਿਟ ਦੇ ਕੁਝ ਵਜ਼ੀਰ ਡੇਰਾ ਬਾਬਾ ਨਾਨਕ ਵਿਖੇ ਪਹੁੰਚ ਚੁੱਕੇ...
ਕੁਝ ਸਮੇਂ ਬਾਅਦ ਡੇਰਾ ਬਾਬਾ ਨਾਨਕ 'ਚ ਸ਼ੁਰੂ ਹੋਵੇਗੀ ਪੰਜਾਬ ਕੈਬਨਿਟ ਦੀ ਬੈਠਕ
. . .  about 3 hours ago
ਡੇਰਾ ਬਾਬਾ ਨਾਨਕ, 19 ਸਤੰਬਰ (ਕਾਹਲੋਂ, ਸ਼ਰਮਾ, ਪੁਰੇਵਾਲ ਮਾਂਗਟ, ਬਾਠ)- ਜ਼ਿਲ੍ਹਾ ਗੁਰਦਾਸਪੁਰ ਦੇ ਇਤਿਹਾਸਕ ਕਸਬਾ ਡੇਰਾ ਬਾਬਾ ਨਾਨਕ 'ਚ ਅੱਜ ਪੰਜਾਬ ਕੈਬਨਿਟ ਦੀ ਬੈਠਕ ਮੁੱਖ ਮੰਤਰੀ ਕੈਪਟਨ...
ਝਾਰਖੰਡ 'ਚ ਕਾਂਗਰਸ ਨੂੰ ਝਟਕਾ, ਸਾਬਕਾ ਪ੍ਰਧਾਨ ਡਾ. ਅਜੇ ਕੁਮਾਰ 'ਆਪ' 'ਚ ਹੋਏ ਸ਼ਾਮਲ
. . .  about 3 hours ago
ਨਵੀਂ ਦਿੱਲੀ, 19 ਸਤੰਬਰ- ਝਾਰਖੰਡ ਕਾਂਗਰਸ ਦੇ ਸਾਬਕਾ ਪ੍ਰਧਾਨ ਡਾ. ਅਜੇ ਕੁਮਾਰ ਅੱਜ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ। ਉਨ੍ਹਾਂ ਨੇ ਅੱਜ 'ਆਪ' ਨੇਤਾ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼...
ਸ੍ਰੀਲੰਕਾ ਦੀ ਜਲ ਸੈਨਾ ਨੇ ਪੰਜ ਭਾਰਤੀ ਮਛੇਰਿਆਂ ਨੂੰ ਫੜਿਆ
. . .  about 3 hours ago
ਕਾਰ ਦੀ ਟਰੈਕਟਰ-ਟਰਾਲੀ ਨਾਲ ਹੋਈ ਭਿਆਨਕ ਟੱਕਰ, ਮਾਂ-ਪੁੱਤ ਸਣੇ ਤਿੰਨ ਦੀ ਮੌਤ
. . .  about 4 hours ago
ਘਰ ਨਾਲ ਟਕਰਾਈ ਬੱਸ, 7 ਲੋਕ ਜ਼ਖ਼ਮੀ
. . .  about 3 hours ago
ਲੜਾਕੂ ਜਹਾਜ਼ 'ਤੇਜਸ' 'ਚ ਉਡਾਣ ਭਰਨ ਵਾਲੇ ਦੇਸ਼ ਦੇ ਪਹਿਲੇ ਰੱਖਿਆ ਮੰਤਰੀ ਬਣੇ ਰਾਜਨਾਥ ਸਿੰਘ
. . .  about 4 hours ago
ਐਸ.ਜੀ.ਪੀ.ਸੀ. ਦੀ ਸੁਲਤਾਨਪੁਰ ਲੋਧੀ 'ਚ ਅੱਜ ਅਹਿਮ ਬੈਠਕ
. . .  about 5 hours ago
ਦਹੇਜ ਖ਼ਾਤਰ ਨੂੰਹ ਤੇ ਤਿੰਨ ਮਹੀਨਿਆਂ ਦੀ ਮਾਸੂਮ ਨੂੰ ਲਗਾਈ ਅੱਗ, ਮੌਤ
. . .  about 6 hours ago
ਆਵਾਜਾਈ ਜੁਰਮਾਨਿਆਂ 'ਚ ਵਾਧੇ ਖਿਲਾਫ 34 ਟਰਾਂਪੋਰਟ ਸੰਗਠਨਾਂ ਦੀ ਹੜਤਾਲ
. . .  about 6 hours ago
ਅੱਜ ਦਾ ਵਿਚਾਰ
. . .  about 6 hours ago
ਬੈਂਕ ਦੀ ਇਮਾਰਤ ਵਿਚ ਅਚਾਨਕ ਲੱਗੀ ਅੱਗ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਭਾਰਤ ਨੇ ਦੱਖਣੀ ਅਫ਼ਰੀਕਾ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਸ਼ਕਤੀ ਨਹਿਰ 'ਚ ਡਿੱਗੀ ਕਾਰ ਮਿਲੀ ,ਕਾਰ ਸਵਾਰਾਂ ਦੀ ਭਾਲ ਜਾਰੀ
. . .  1 day ago
ਮਾਂ ਬੋਲੀ ਪੰਜਾਬੀ ਦੇ ਹੱਕ 'ਚ ਸੋਸ਼ਲ ਮੀਡੀਆ 'ਤੇ ਉੱਠੀ ਲਹਿਰ
. . .  1 day ago
ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦੇਹਾਤੀ ਦੇ ਦੋ ਦਰਜਨ ਕਰਮਚਾਰੀਆਂ ਦਾ ਡੋਪ ਟੈੱਸਟ ਪੌਜੀਟਿਵ ਆਇਆ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਦੱਖਣੀ ਅਫ਼ਰੀਕਾ ਨੇ ਭਾਰਤ ਨੂੰ ਦਿੱਤਾ 150 ਦੌੜਾਂ ਦਾ ਟੀਚਾ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਦੱਖਣੀ ਅਫ਼ਰੀਕਾ ਦਾ ਤੀਸਰਾ ਖਿਡਾਰੀ ਆਊਟ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਦੱਖਣੀ ਅਫ਼ਰੀਕਾ ਦਾ ਦੂਸਰਾ ਖਿਡਾਰੀ (ਕੁਵਿੰਟਨ ਡੀ ਕਾਕ) 54 ਦੌੜਾਂ ਬਣਾ ਕੇ ਆਊਟ
. . .  1 day ago
ਇੱਕ ਹੋਰ ਬੇਰੁਜ਼ਗਾਰ ਈ.ਟੀ.ਟੀ ਅਧਿਆਪਕ ਵੱਲੋਂ ਮਰਨ ਵਰਤ ਸ਼ੁਰੂ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : 10 ਓਵਰਾ ਤੋਂ ਬਾਅਦ ਦੱਖਣੀ ਅਫ਼ਰੀਕਾ 78/1
. . .  1 day ago
ਰਾਬਰਟ ਸੀ.ਓ ਬ੍ਰਾਇਨ ਹੋਣਗੇ ਅਮਰੀਕਾ ਦੇ ਨਵੇਂ ਕੌਮੀ ਸੁਰੱਖਿਆ ਸਲਾਹਕਾਰ
. . .  1 day ago
ਰੇਲਵੇ ਸਟੇਸ਼ਨ ਤੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : 5 ਓਵਰਾ ਤੋਂ ਬਾਅਦ ਦੱਖਣੀ ਅਫ਼ਰੀਕਾ 32/1
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਦੱਖਣੀ ਅਫ਼ਰੀਕਾ ਦਾ ਪਹਿਲਾ ਖਿਡਾਰੀ ਆਊਟ
. . .  1 day ago
ਟਰੰਪ ਵੱਲੋਂ ਈਰਾਨ 'ਤੇ ਪਾਬੰਦੀਆਂ ਵਧਾਉਣ ਦੇ ਹੁਕਮ
. . .  1 day ago
ਕਦੇ ਵੀ ਹਿੰਦੀ ਨੂੰ ਦੂਸਰੀਆਂ ਖੇਤਰੀ ਭਾਸ਼ਾਵਾਂ ਉੱਪਰ ਥੋਪਣ ਦੀ ਗੱਲ ਨਹੀ ਕਹੀ - ਅਮਿਤ ਸ਼ਾਹ
. . .  1 day ago
ਕਸ਼ਮੀਰ 'ਚ ਕਰਫ਼ਿਊ ਹਟਾਏ ਜਾਣ ਤੱਕ ਭਾਰਤ ਨਾਲ ਗੱਲਬਾਤ ਨਹੀਂ - ਇਮਰਾਨ ਖਾਨ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਟਾਸ ਜਿੱਤ ਕੇ ਭਾਰਤ ਵੱਲੋਂ ਪਹਿਲਾ ਗੇਂਦਬਾਜ਼ੀ ਦਾ ਫ਼ੈਸਲਾ
. . .  1 day ago
8 ਤਹਿਸੀਲਦਾਰਾਂ ਤੇ 4 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ
. . .  1 day ago
ਪ੍ਰਧਾਨ ਮੰਤਰੀ ਨੂੰ ਮਿਲੀ ਮਮਤਾ ਬੈਨਰਜੀ
. . .  1 day ago
ਐਲੀ ਮਾਂਗਟ ਨੂੰ ਮਿਲੀ ਜ਼ਮਾਨਤ
. . .  1 day ago
ਇੱਕ ਆਈ. ਏ. ਐੱਸ. ਅਤੇ ਚਾਰ ਪੀ. ਸੀ. ਐੱਸ. ਅਫ਼ਸਰਾਂ ਦੇ ਤਬਾਦਲੇ
. . .  1 day ago
ਹਿੰਦੀ 'ਤੇ ਹੰਗਾਮਾ ਜਾਰੀ, ਹੁਣ ਰਜਨੀਕਾਂਤ ਨੇ ਕਿਹਾ- ਥੋਪੀ ਨਹੀਂ ਜਾਣੀ ਚਾਹੀਦੀ ਕੋਈ ਵੀ ਭਾਸ਼ਾ
. . .  1 day ago
ਬੱਸ ਕੰਡਕਟਰ ਵਲੋਂ ਲੜਕੀ ਦੇ ਥੱਪੜ ਮਾਰੇ ਜਾਣ ਦੇ ਵਿਰੋਧ 'ਚ ਵਿਦਿਆਰਥੀਆਂ ਨੇ ਕਾਲਜ ਅੱਗੇ ਲਾਇਆ ਧਰਨਾ
. . .  1 day ago
ਪੰਜਾਬ ਸਰਕਾਰ ਦੇ ਵਲੰਟੀਅਰਾਂ ਵਲੋਂ ਸੁਲਤਾਨਪੁਰ ਲੋਧੀ ਅੰਦਰ ਕੀਤੀ ਗਈ ਸਫ਼ਾਈ
. . .  1 day ago
ਕਾਰ ਅਤੇ ਸਕੂਟਰੀ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਵਿਅਕਤੀ ਦੀ ਮੌਤ
. . .  1 day ago
ਬੇਰੁਜ਼ਗਾਰ ਬੀ. ਐੱਡ ਅਧਿਆਪਕਾਂ ਵਲੋਂ ਵੀ ਭੁੱਖ ਹੜਤਾਲ ਸ਼ੁਰੂ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 27 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਤਿੱਖੇ ਤੇ ਕੌੜੇ ਸ਼ਬਦ ਕਮਜ਼ੋਰ ਪੱਖ ਦੀ ਨਿਸ਼ਾਨੀ ਹਨ। -ਵਿਕਟਰ ਹਿਊਗੋ

ਸਨਅਤ ਤੇ ਵਪਾਰ

ਸਟੇਟ ਬੈਂਕ ਦੇ ਪਹਿਲੀ ਅਕਤੂਬਰ ਤੋਂ ਬਦਲ ਜਾਣਗੇ 6 ਨਿਯਮ

ਨਵੀਂ ਦਿੱਲੀ, 11 ਸਤੰਬਰ (ਏਜੰਸੀਆਂ)-ਜੇਕਰ ਤੁਹਾਡਾ ਖਾਤਾ ਵੀ ਦੇਸ਼ ਦੇ ਸਭ ਤੋਂ ਵੱਡੇ ਸਰਕਾਰੀ ਬੈਂਕ ਸਟੇਟ ਬੈਂਕ ਆਫ਼ ਇੰਡੀਆ (ਐਸ.ਬੀ.ਆਈ.) 'ਚ ਹੈ ਤਾਂ ਇਹ ਖ਼ਬਰ ਤੁਹਾਡੇ ਲਈ ਬੜੀ ਜ਼ਰੂਰੀ ਹੈ | ਅਸਲ 'ਚ ਐਸ.ਬੀ.ਆਈ. ਵਲੋਂ 1 ਅਕਤੂਬਰ ਤੋਂ ਕੁਝ ਸਰਵਿਸ ਚਾਰਜ 'ਚ ਬਦਲਾਅ ਕੀਤਾ ਜਾ ਰਿਹਾ ਹੈ | ਇਨ੍ਹਾਂ 'ਚ ਕੀਤੇ ਜਾ ਰਹੇ ਬਦਲਾਅ ਦਾ ਅਸਰ ਐਸ.ਬੀ.ਆਈ. ਦੇ ਦੇਸ਼ ਭਰ 'ਚ ਮੌਜੂਦ ਸਾਰੇ 32 ਕਰੋੜ ਖਾਤਾਧਾਰਕਾਂ 'ਤੇ ਪਵੇਗਾ | ਇਨ੍ਹਾਂ ਬਦਲਾਅ ਤਹਿਤ ਬੈਂਕ ਵਲੋਂ ਮਾਸਿਕ ਐਵਰੇਜ ਬੈਲੈਂਸ (ਐਮ.ਏ.ਬੀ.) ਅਪਡੇਟ ਨਹੀਂ ਕਰਨ 'ਤੇ ਜੁਰਮਾਨੇ 'ਚ 80 ਫ਼ੀਸਦੀ ਤੱਕ ਦੀ ਕਮੀ ਆ ਜਾਵੇਗੀ | ਇਸ ਤੋਂ ਇਲਾਵਾ ਵੀ ਬੈਂਕ ਵਲੋਂ ਕੁਝ ਹੋਰ ਬਦਲਾਅ ਕੀਤੇ ਜਾ ਰਹੇ ਹਨ ਜੋ ਪਹਿਲੀ ਅਕਤੂਬਰ ਤੋਂ ਲਾਗੂ ਹੋ ਜਾਣਗੇ | ਆਨਲਾਈਨ ਟਰਾਂਜੈਕਸ਼ਨ ਕਰਨ ਵਾਲਿਆਂ ਲਈ ਐਨ.ਈ.ਐਫ.ਟੀ. ਅਤੇ ਆਰ.ਟੀ.ਜੀ.ਐਸ. ਟਰਾਂਜੈਕਸ਼ਨ ਵੀ ਸਸਤਾ ਹੋ ਜਾਵੇਗਾ | ਜੇਕਰ ਤੁਹਾਡਾ ਮੈਟਰੋ ਸਿਟੀ ਅਤੇ ਸ਼ਹਿਰੀ ਇਲਾਕੇ ਦੀ ਬਰਾਂਚ 'ਚ ਖਾਤਾ ਹੈ ਤਾਂ ਤੁਹਾਡੇ ਖਾਤੇ 'ਚ ਐਵਰੇਜ਼ ਮਾਸਿਕ ਬੈਲੈਂਸ (ਏ.ਐਮ.ਬੀ.) ਕ੍ਰਮਵਾਰ 5,000 ਰੁਪਏ ਅਤੇ 3,000 ਰੁਪਏ ਰੱਖਣੇ ਹੁੰਦੇ ਸਨ ਪਰ ਹੁਣ ਪਹਿਲੀ ਅਕਤੂਬਰ ਤੋਂ ਮੈਟਰੋ ਸਿਟੀ ਦੀ ਬਰਾਂਚ ਅਤੇ ਸ਼ਹਿਰੀ ਇਲਾਕੇ ਦੀ ਬਰਾਂਚ ਦੋਵਾਂ 'ਚ ਹੀ ਏ.ਐਮ.ਬੀ. ਘਟਾ ਕੇ ਤਿੰਨ ਹਜ਼ਾਰ ਰੁਪਏ ਰਹਿ ਜਾਵੇਗਾ | ਜੇਕਰ ਸ਼ਹਿਰੀ ਖੇਤਰ 'ਚ ਰਹਿਣ ਵਾਲਾ ਕੋਈ ਖਾਤਾਧਾਰਕ 3000 ਰੁਪਏ ਦਾ ਤੈਅ ਨਕਦੀ ਨਹੀਂ ਰੱਖ ਸਕਦਾ ਹੈ ਅਤੇ ਉਸ ਦੀ ਨਕਦੀ 75 ਫ਼ੀਸਦੀ ਤੋਂ ਜ਼ਿਆਦਾ ਘੱਟ ਹੈ ਤਾਂ ਉਸ ਨੂੰ 15 ਫ਼ੀਸਦੀ ਜੁਰਮਾਨਾ ਅਤੇ ਜੀ.ਐਸ.ਟੀ. ਦੇਣਾ ਹੋਵੇਗਾ | ਹੁਣ ਇਹ 80 ਰੁਪਏ ਅਤੇ ਜੀ.ਐਸ.ਟੀ. ਹੈ | ਇਸੇ ਤਰ੍ਹਾਂ 50 ਤੋਂ 75 ਫ਼ੀਸਦੀ ਤੋਂ ਘੱਟ ਨਕਦੀ ਰੱਖਣ ਵਾਲੇ ਨੂੰ 12 ਰੁਪਏ ਅਤੇ ਜੀ.ਐਸ.ਟੀ. ਦੇਣਾ ਹੋਵੇਗਾ ਜੋ ਅਜੇ 60 ਰੁਪਏ ਅਤੇ ਜੀ.ਐਸ.ਅੀ ਹੋਵੇਗਾ | 50 ਫ਼ੀਸਦੀ ਤੋਂ ਘੱਟ ਨਕਦੀ ਹੋਣ 'ਤੇ 10 ਰੁਪਏ ਅਤੇ ਜੀ.ਐਸ.ਟੀ. ਦੇਣਾ ਹੋਵੇਗਾ |

ਜਲਦ ਰੇਲ ਪਟੜੀਆਂ 'ਤੇ ਤੇਜ਼ੀ ਨਾਲ ਦੌੜਨਗੀਆਂ ਡੇਢ ਕਿਲੋਮੀਟਰ ਲੰਬੀਆਂ ਮਾਲ ਗੱਡੀਆਂ

ਇਕ ਵਾਰ 'ਚ ਢੋਇਆ ਜਾ ਸਕੇਗਾ 13000 ਟਨ ਸਾਮਾਨ

ਨਵੀਂ ਦਿੱਲੀ, 11 ਸਤੰਬਰ (ਏਜੰਸੀਆਂ)-ਦੇਸ਼ ਭਰ 'ਚ ਭਾਰ ਢੋਹਣ ਵਾਲੀਆਂ ਰੇਲ ਗੱਡੀਆਂ ਅਗਲੇ ਕੁਝ ਦਿਨਾਂ 'ਚ ਬਿਨਾਂ ਕਿਸੇ ਰੁਕਾਵਟ ਦੇ ਅਲੱਗ ਗਲਿਆਰੇ 'ਚ ਤੇਜ਼ ਰਫ਼ਤਾਰ ਨਾਲ ਦੌੜਨਗੀਆਂ | ਖ਼ਾਸ ਗੱਲ ਹੈ ਕਿ ਇਨ੍ਹਾਂ ਮਾਲ ਗੱਡੀਆਂ ਦੀ ਜੋ ਅਜੇ ਤੱਕ ਟ੍ਰੈਕਾਂ 'ਤੇ ਦੋੜ ਰਹੀਆਂ ...

ਪੂਰੀ ਖ਼ਬਰ »

ਵੋਲਟਾਸ ਅਤੇ ਟਾਟਾ ਪਾਵਰ ਵਿਚਕਾਰ ਸਮਝੌਤਾ

ਏ.ਸੀ. ਖਰੀਦਣ 'ਤੇ ਮਿਲੇਗੀ 50 ਫ਼ੀਸਦੀ ਦੀ ਛੋਟ

ਨਵੀਂ ਦਿੱਲੀ, 11 ਸਤੰਬਰ (ਏਜੰਸੀਆਂ)-ਟਾਟਾ ਪਾਵਰ ਅਤੇ ਵੋਲਟਾਸ ਨੇ ਆਪਸ 'ਚ ਇਕ ਸਮਝੌਤਾ ਕੀਤਾ ਹੈ | ਇਸ ਸਮਝੌਤੇ ਦੇ ਤਹਿਤ ਵੋਲਟਾਸ ਨੇ ਏ.ਸੀ. ਖਰੀਦਣ 'ਤੇ ਗਾਹਕਾਂ ਨੂੰ 50 ਫ਼ੀਸਦੀ ਤੱਕ ਛੋਟ ਮਿਲੇਗੀ | ਗਾਹਕ 1, 1.5 ਅਤੇ 2 ਟਨ ਦਾ ਏ.ਸੀ. ਖਰੀਦਣ 'ਤੇ ਛੋਟ ਦਾ ਲਾਭ ਉਠਾ ਸਕਦੇ ਹਨ | ਇਹ ...

ਪੂਰੀ ਖ਼ਬਰ »

ਵਾਧੇ ਨਾਲ ਬੰਦ ਹੋਇਆ ਸ਼ੇਅਰ ਬਾਜ਼ਾਰ

ਸੈਂਸੈਕਸ 'ਚ 125 ਅੰਕਾਂ ਦੀ ਤੇਜ਼ੀ

ਮੁੰਬਈ, 11 ਸਤੰਬਰ (ਏਜੰਸੀਆਂ)-ਸ਼ੇਅਰ ਬਾਜ਼ਾਰ 'ਚ ਅੱਜ ਤੇਜ਼ੀ ਦੇਖਣ ਨੂੰ ਮਿਲੀ ਹੈ | 30 ਸ਼ੇਅਰਾਂ ਦੇ ਸੰਵੇਦੀ ਸੂਚਕਅੰਕ ਸੈਂਸੈਕਸ 125.37 ਅੰਕਾਂ ਦੀ ਤੇਜ਼ੀ ਨਾਲ 37,270.82 'ਤੇ ਅਤੇ ਨਿਫਟੀ 32.65 ਅੰਕਾਂ ਦੀ ਤੇਜ਼ੀ ਨਾਲ 11,035.70 'ਤੇ ਬੰਦ ਹੋਇਆ | ਬੰਬੇ ਸਟਾਕ ਐਕਸਚੇਂਜ ਦਾ 30 ਸ਼ੇਅਰਾਂ ...

ਪੂਰੀ ਖ਼ਬਰ »

ਵਿੱਤ ਮੰਤਰਾਲੇ ਦੇ ਯਤਨਾਂ ਨਾਲ 1 ਲੱਖ ਕਰੋੜ ਦਾ ਐਨ.ਪੀ.ਏ. ਘੱਟ ਹੋਇਆ-ਅਨੁਰਾਗ ਠਾਕੁਰ

ਨਵੀਂ ਦਿੱਲੀ, 11 ਸਤੰਬਰ (ਏਜੰਸੀਆਂ)-ਵਿੱਤ ਰਾਜ ਮੰਤਰੀ ਅਨੁਰਾਗ ਠਾਕੁਰ ਨੇ ਅੱਜ ਕਿਹਾ ਕਿ ਵਿੱਤ ਮੰਤਰਾਲੇ ਦੇ ਠੋਸ ਯਤਨਾਂ ਨਾਲ 1 ਲੱਖ ਕਰੋੜ ਰੁਪਏ ਦਾ ਐਨ.ਪੀ.ਏ. ਘੱਟ ਹੋਇਆ ਹੈ ਅਤੇ ਤੇਜ਼ੀ ਲਾਲ ਰਿਕਵਰੀ ਹੋਈ ਹੈ | ਉਨ੍ਹਾਂ ਕਿਹਾ ਕਿ ਪਿਛਲੇ 5 ਸਾਲ 'ਚ ਬੈਂਕਾਂ 'ਚ ਸਰਕਾਰ ਨੇ ...

ਪੂਰੀ ਖ਼ਬਰ »

ਇੰਡੀਅਨ ਆਇਲ ਤੇ ਟਾਟਾ ਮੋਟਰਜ਼ ਵਲੋਂ 'ਡੀਜ਼ਲ ਭਰੋ, ਟਰੱਕ ਜਿੱਤੋ' ਮੁਹਿੰਮ ਦੀ ਸ਼ੁਰੂਆਤ

ਮੁੰਬਈ, 11 ਸਤੰਬਰ (ਅਜੀਤ ਬਿਊਰੋ)-ਭਾਰਤ ਦੀ ਸਭ ਤੋਂ ਵੱਡੀ ਵਪਾਰਕ ਵਾਹਨ ਉਤਪਾਦਨ ਕੰਪਨੀ 'ਟਾਟਾ ਮੋਟਰਜ਼' ਨੇ ਸਭ ਤੋਂ ਵੱਡੀ ਪੈਟਰੋਲੀਅਮ ਕੰਪਨੀ 'ਇੰਡੀਅਨ ਆਇਲ' ਨਾਲ ਹੱਥ ਮਿਲਾ ਲਏ ਹਨ | ਦੋਵਾਂ ਨੇ ਮਿਲ ਕੇ ਤਿਉਹਾਰੀ ਸੀਜ਼ਨ ਦੌਰਾਨ ਡੀਜ਼ਲ ਸੇਲਜ਼ 'ਚ ਹੋਰ ਵਾਧੇ ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX