ਤਾਜਾ ਖ਼ਬਰਾਂ


ਕਰਜ਼ੇ ਦੇ ਬੋਝ ਹੇਠਾਂ ਦੱਬੇ ਕਿਸਾਨ ਨੇ ਜ਼ਹਿਰ ਪੀ ਕੇ ਕੀਤੀ ਖ਼ੁਦਕੁਸ਼ੀ
. . .  22 minutes ago
ਸ਼ੁਤਰਾਣਾ, 19 ਸਤੰਬਰ (ਬਲਦੇਵ ਸਿੰਘ ਮਹਿਰੋਕ)- ਪਟਿਆਲਾ ਜ਼ਿਲ੍ਹੇ ਦੇ ਹਲਕਾ ਸ਼ੁਤਰਾਣਾ ਵਿਖੇ ਪਿੰਡ ਸ਼ਾਦੀਪੁਰ ਮੋਮੀਆਂ ਦੀ ਗ੍ਰਾਮ ਪੰਚਾਇਤ ਡੇਰਾ ਭੂੰਡਥੇਹ ਦੇ ਇੱਕ ਕਿਸਾਨ ਵਲੋਂ ਖ਼ੁਦਕੁਸ਼ੀ...
ਸੁਲਤਾਨਪੁਰ ਲੋਧੀ ਵਿਖੇ ਸ਼੍ਰੋਮਣੀ ਕਮੇਟੀ ਦੀ ਬੈਠਕ ਸ਼ੁਰੂ
. . .  54 minutes ago
ਸੁਲਤਾਨਪੁਰ ਲੋਧੀ, 19 ਸਤੰਬਰ (ਥਿੰਦ, ਕੋਮਲ, ਹੈਪੀ, ਲਾਡੀ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਵਿਸ਼ੇਸ਼ ਬੈਠਕ ਅੱਜ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ...
ਮਮਤਾ ਬੈਨਰਜੀ ਨੇ ਕੀਤੀ ਅਮਿਤ ਸ਼ਾਹ ਨਾਲ ਮੁਲਾਕਾਤ
. . .  about 1 hour ago
ਨਵੀਂ ਦਿੱਲੀ, 19 ਸਤੰਬਰ- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਤੇ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਇਸ...
ਸ਼੍ਰੋਮਣੀ ਕਮੇਟੀ ਵਲੋਂ ਜਗਨਨਾਥ ਪੁਰੀ ਵਿਖੇ ਪਹਿਲੇ ਪਾਤਸ਼ਾਹ ਨਾਲ ਸੰਬੰਧਿਤ ਅਸਥਾਨ ਬਿਲਕੁਲ ਸੁਰੱਖਿਅਤ ਹੋਣ ਦਾ ਦਾਅਵਾ
. . .  about 1 hour ago
ਅੰਮ੍ਰਿਤਸਰ, 19 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਹੈ ਕਿ ਓਡੀਸ਼ਾ ਦੇ ਜਗਨਨਾਥ ਪੁਰੀ ਵਿਖੇ ਸਥਿਤ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸੰਬੰਧਿਤ...
ਡੇਰਾ ਬਾਬਾ ਨਾਨਕ ਵਿਖੇ ਕੈਪਟਨ ਕਰ ਰਹੇ ਹਨ ਲੈਂਡ ਪੋਰਟ ਅਥਾਰਿਟੀ ਅਤੇ ਐੱਨ. ਐੱਚ. ਏ. ਦੇ ਅਧਿਕਾਰੀਆਂ ਨਾਲ ਬੈਠਕ
. . .  about 1 hour ago
ਡੇਰਾ ਬਾਬਾ ਨਾਨਕ, 19 ਸਤੰਬਰ (ਕਾਹਲੋਂ, ਪੁਰੇਵਾਲ, ਸ਼ਰਮਾ, ਮਾਂਗਟ, ਬਾਠ)- ਅੱਜ ਡੇਰਾ ਬਾਬਾ ਨਾਨਕ ਵਿਖੇ ਪਹੁੰਚੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਇੱਥੋਂ ਦੀ ਦਾਣਾ ਮੰਡੀ ਵਿਖੇ ਆਯੋਜਿਤ...
ਅੱਜ ਅਮਿਤ ਸ਼ਾਹ ਨਾਲ ਮੁਲਾਕਾਤ ਕਰੇਗੀ ਮਮਤਾ ਬੈਨਰਜੀ
. . .  about 1 hour ago
ਨਵੀਂ ਦਿੱਲੀ, 19 ਸਤੰਬਰ- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਅੱਜ ਕੇਂਦਰੀ ਗ੍ਰਹਿ ਮੰਤਰੀ ਅਤੇ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨਾਲ ਮੁਲਾਕਾਤ ਕਰੇਗੀ। ਇਹ ਅਟਕਲਾਂ ਲਗਾਈਆਂ ਜਾ...
20 ਡਾਲਰ ਫ਼ੀਸ ਪ੍ਰਕਿਰਿਆ ਖੁੱਲ੍ਹੇ ਦਰਸ਼ਨ-ਦੀਦਾਰੇ ਦੀ ਪਰੰਪਰਾ ਦੇ ਉਲਟ- ਕੈਪਟਨ
. . .  about 1 hour ago
ਡੇਰਾ ਬਾਬਾ ਨਾਨਕ, 19 ਮਈ (ਕਾਹਲੋਂ, ਪੁਰੇਵਾਲ, ਸ਼ਰਮਾ, ਮਾਂਗਟ, ਬਾਠ)- ਅੱਜ ਡੇਰਾ ਬਾਬਾ ਨਾਨਕ ਵਿਖੇ ਪਹੁੰਚੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਭਾਰਤ-ਪਾਕਿ ਕੌਮਾਂਤਰੀ ਸਰਹੱਦ ਵਿਖੇ ਜ਼ੀਰੋ ਲਾਈਨ 'ਤੇ ਜਾ ਕੇ ਸਰਹੱਦ...
ਬੇਅਦਬੀ ਮਾਮਲਾ : ਅਦਾਲਤ ਨੇ ਸੀ. ਬੀ. ਆਈ. ਨੂੰ 30 ਸਤੰਬਰ ਤੱਕ ਜਵਾਬ ਦਾਖ਼ਲ ਕਰਨ ਲਈ ਕਿਹਾ
. . .  about 1 hour ago
ਐੱਸ. ਏ. ਐੱਸ. ਨਗਰ, 19 ਸਤੰਬਰ (ਜਸਬੀਰ ਸਿੰਘ ਜੱਸੀ)- ਬੇਅਦਬੀ ਮਾਮਲੇ 'ਚ ਸੀ. ਬੀ. ਆਈ. ਵਲੋਂ ਅਦਾਲਤ 'ਚ ਕਲੋਜ਼ਰ ਰਿਪੋਰਟ ਪੇਸ਼ ਕਰਨ ਦੇ ਮਾਮਲੇ 'ਚ ਅੱਜ ਪੰਜਾਬ ਸਰਕਾਰ ਨੇ ਇੱਕ...
ਕੈਪਟਨ ਨੇ ਦੂਰਬੀਨ ਰਾਹੀਂ ਕੀਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ
. . .  about 1 hour ago
ਡੇਰਾ ਬਾਬਾ ਨਾਨਕ, 19 ਸਤੰਬਰ (ਕਾਹਲੋਂ, ਸ਼ਰਮਾ, ਪੁਰੇਵਾਲ ਮਾਂਗਟ, ਬਾਠ)- ਕੈਬਨਿਟ ਦੀ ਬੈਠਕ ਲਈ ਅੱਜ ਡੇਰਾ ਬਾਬਾ ਨਾਨਕ ਵਿਖੇ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ...
ਸ਼ਿਵ ਸੈਨਾ ਆਗੂ 'ਤੇ ਹਮਲਾ ਕਰਨ ਦਾ ਮਾਮਲਾ : ਅਦਾਲਤ ਨੇ ਮੁਲਜ਼ਮਾਂ ਦੇ ਵਕੀਲ ਨੂੰ ਮੁਹੱਈਆ ਕਰਾਈ ਚਾਰਜਸ਼ੀਟ ਦੀ ਕਾਪੀ
. . .  about 1 hour ago
ਐੱਸ. ਏ. ਐੱਸ. ਨਗਰ, 19 ਸਤੰਬਰ (ਜਸਬੀਰ ਸਿੰਘ ਜੱਸੀ)- ਸ਼ਿਵ ਸੈਨਾ ਆਗੂ ਅਮਿਤ ਅਰੋੜਾ 'ਤੇ ਹਮਲਾ ਕਰਨ ਦੇ ਮਾਮਲੇ 'ਚ ਅੱਜ ਐੱਨ. ਆਈ. ਏ. ਅਦਾਲਤ ਵਲੋਂ ਹਰਦੀਪ ਸਿੰਘ ਸ਼ੇਰਾ, ਰਮਨਦੀਪ...
ਫੌਜ ਮੁਖੀ ਬਿਪਿਨ ਰਾਵਤ ਨੇ ਕੀਤੇ ਬਦਰੀਨਾਥ ਮੰਦਰ ਦੇ ਦਰਸ਼ਨ
. . .  about 2 hours ago
ਦੇਹਰਾਦੂਨ, 19 ਸਤੰਬਰ- ਫੌਜ ਮੁਖੀ ਜਨਰਲ ਬਿਪਿਨ ਰਾਵਤ ਨੇ ਅੱਜ ਆਪਣੀ ਪਤਨੀ ਮਧੁਲਿਕਾ ਨਾਲ ਬਦਰੀਨਾਥ ਮੰਦਰ ਦੇ ਦਰਸ਼ਨ ਕੀਤੇ। ਇਸ...
ਡੇਰਾ ਬਾਬਾ ਨਾਨਕ ਪਹੁੰਚੇ ਕੈਪਟਨ ਅਤੇ ਉਨ੍ਹਾਂ ਦੀ ਕੈਬਨਿਟ ਦੇ ਵਜ਼ੀਰ
. . .  about 2 hours ago
ਡੇਰਾ ਬਾਬਾ ਨਾਨਕ, 19 ਸਤੰਬਰ (ਕਾਹਲੋਂ, ਸ਼ਰਮਾ, ਪੁਰੇਵਾਲ ਮਾਂਗਟ, ਬਾਠ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੀ ਕੈਬਨਿਟ ਦੇ ਕੁਝ ਵਜ਼ੀਰ ਡੇਰਾ ਬਾਬਾ ਨਾਨਕ ਵਿਖੇ ਪਹੁੰਚ ਚੁੱਕੇ...
ਕੁਝ ਸਮੇਂ ਬਾਅਦ ਡੇਰਾ ਬਾਬਾ ਨਾਨਕ 'ਚ ਸ਼ੁਰੂ ਹੋਵੇਗੀ ਪੰਜਾਬ ਕੈਬਨਿਟ ਦੀ ਬੈਠਕ
. . .  about 3 hours ago
ਡੇਰਾ ਬਾਬਾ ਨਾਨਕ, 19 ਸਤੰਬਰ (ਕਾਹਲੋਂ, ਸ਼ਰਮਾ, ਪੁਰੇਵਾਲ ਮਾਂਗਟ, ਬਾਠ)- ਜ਼ਿਲ੍ਹਾ ਗੁਰਦਾਸਪੁਰ ਦੇ ਇਤਿਹਾਸਕ ਕਸਬਾ ਡੇਰਾ ਬਾਬਾ ਨਾਨਕ 'ਚ ਅੱਜ ਪੰਜਾਬ ਕੈਬਨਿਟ ਦੀ ਬੈਠਕ ਮੁੱਖ ਮੰਤਰੀ ਕੈਪਟਨ...
ਝਾਰਖੰਡ 'ਚ ਕਾਂਗਰਸ ਨੂੰ ਝਟਕਾ, ਸਾਬਕਾ ਪ੍ਰਧਾਨ ਡਾ. ਅਜੇ ਕੁਮਾਰ 'ਆਪ' 'ਚ ਹੋਏ ਸ਼ਾਮਲ
. . .  about 3 hours ago
ਨਵੀਂ ਦਿੱਲੀ, 19 ਸਤੰਬਰ- ਝਾਰਖੰਡ ਕਾਂਗਰਸ ਦੇ ਸਾਬਕਾ ਪ੍ਰਧਾਨ ਡਾ. ਅਜੇ ਕੁਮਾਰ ਅੱਜ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ। ਉਨ੍ਹਾਂ ਨੇ ਅੱਜ 'ਆਪ' ਨੇਤਾ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼...
ਸ੍ਰੀਲੰਕਾ ਦੀ ਜਲ ਸੈਨਾ ਨੇ ਪੰਜ ਭਾਰਤੀ ਮਛੇਰਿਆਂ ਨੂੰ ਫੜਿਆ
. . .  about 3 hours ago
ਰਾਮੇਸ਼ਵਰਮ, 19 ਸਤੰਬਰ- ਸ੍ਰੀਲੰਕਾ ਦੀ ਜਲ ਸੈਨਾ ਨੇ ਅੱਜ ਸਵੇਰੇ ਡੈਲਫਟ ਟਾਪੂ ਦੇ ਨੇੜਿਓਂ ਪੁਦੁਕੋਟੀ ਜ਼ਿਲ੍ਹੇ ਦੇ ਜਗਤਪੱਟੀਨਮ...
ਕਾਰ ਦੀ ਟਰੈਕਟਰ-ਟਰਾਲੀ ਨਾਲ ਹੋਈ ਭਿਆਨਕ ਟੱਕਰ, ਮਾਂ-ਪੁੱਤ ਸਣੇ ਤਿੰਨ ਦੀ ਮੌਤ
. . .  about 3 hours ago
ਘਰ ਨਾਲ ਟਕਰਾਈ ਬੱਸ, 7 ਲੋਕ ਜ਼ਖ਼ਮੀ
. . .  about 3 hours ago
ਲੜਾਕੂ ਜਹਾਜ਼ 'ਤੇਜਸ' 'ਚ ਉਡਾਣ ਭਰਨ ਵਾਲੇ ਦੇਸ਼ ਦੇ ਪਹਿਲੇ ਰੱਖਿਆ ਮੰਤਰੀ ਬਣੇ ਰਾਜਨਾਥ ਸਿੰਘ
. . .  about 4 hours ago
ਐਸ.ਜੀ.ਪੀ.ਸੀ. ਦੀ ਸੁਲਤਾਨਪੁਰ ਲੋਧੀ 'ਚ ਅੱਜ ਅਹਿਮ ਬੈਠਕ
. . .  about 5 hours ago
ਦਹੇਜ ਖ਼ਾਤਰ ਨੂੰਹ ਤੇ ਤਿੰਨ ਮਹੀਨਿਆਂ ਦੀ ਮਾਸੂਮ ਨੂੰ ਲਗਾਈ ਅੱਗ, ਮੌਤ
. . .  about 6 hours ago
ਆਵਾਜਾਈ ਜੁਰਮਾਨਿਆਂ 'ਚ ਵਾਧੇ ਖਿਲਾਫ 34 ਟਰਾਂਪੋਰਟ ਸੰਗਠਨਾਂ ਦੀ ਹੜਤਾਲ
. . .  about 6 hours ago
ਅੱਜ ਦਾ ਵਿਚਾਰ
. . .  about 6 hours ago
ਬੈਂਕ ਦੀ ਇਮਾਰਤ ਵਿਚ ਅਚਾਨਕ ਲੱਗੀ ਅੱਗ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਭਾਰਤ ਨੇ ਦੱਖਣੀ ਅਫ਼ਰੀਕਾ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਸ਼ਕਤੀ ਨਹਿਰ 'ਚ ਡਿੱਗੀ ਕਾਰ ਮਿਲੀ ,ਕਾਰ ਸਵਾਰਾਂ ਦੀ ਭਾਲ ਜਾਰੀ
. . .  1 day ago
ਮਾਂ ਬੋਲੀ ਪੰਜਾਬੀ ਦੇ ਹੱਕ 'ਚ ਸੋਸ਼ਲ ਮੀਡੀਆ 'ਤੇ ਉੱਠੀ ਲਹਿਰ
. . .  1 day ago
ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦੇਹਾਤੀ ਦੇ ਦੋ ਦਰਜਨ ਕਰਮਚਾਰੀਆਂ ਦਾ ਡੋਪ ਟੈੱਸਟ ਪੌਜੀਟਿਵ ਆਇਆ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਦੱਖਣੀ ਅਫ਼ਰੀਕਾ ਨੇ ਭਾਰਤ ਨੂੰ ਦਿੱਤਾ 150 ਦੌੜਾਂ ਦਾ ਟੀਚਾ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਦੱਖਣੀ ਅਫ਼ਰੀਕਾ ਦਾ ਤੀਸਰਾ ਖਿਡਾਰੀ ਆਊਟ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਦੱਖਣੀ ਅਫ਼ਰੀਕਾ ਦਾ ਦੂਸਰਾ ਖਿਡਾਰੀ (ਕੁਵਿੰਟਨ ਡੀ ਕਾਕ) 54 ਦੌੜਾਂ ਬਣਾ ਕੇ ਆਊਟ
. . .  1 day ago
ਇੱਕ ਹੋਰ ਬੇਰੁਜ਼ਗਾਰ ਈ.ਟੀ.ਟੀ ਅਧਿਆਪਕ ਵੱਲੋਂ ਮਰਨ ਵਰਤ ਸ਼ੁਰੂ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : 10 ਓਵਰਾ ਤੋਂ ਬਾਅਦ ਦੱਖਣੀ ਅਫ਼ਰੀਕਾ 78/1
. . .  1 day ago
ਰਾਬਰਟ ਸੀ.ਓ ਬ੍ਰਾਇਨ ਹੋਣਗੇ ਅਮਰੀਕਾ ਦੇ ਨਵੇਂ ਕੌਮੀ ਸੁਰੱਖਿਆ ਸਲਾਹਕਾਰ
. . .  1 day ago
ਰੇਲਵੇ ਸਟੇਸ਼ਨ ਤੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : 5 ਓਵਰਾ ਤੋਂ ਬਾਅਦ ਦੱਖਣੀ ਅਫ਼ਰੀਕਾ 32/1
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਦੱਖਣੀ ਅਫ਼ਰੀਕਾ ਦਾ ਪਹਿਲਾ ਖਿਡਾਰੀ ਆਊਟ
. . .  1 day ago
ਟਰੰਪ ਵੱਲੋਂ ਈਰਾਨ 'ਤੇ ਪਾਬੰਦੀਆਂ ਵਧਾਉਣ ਦੇ ਹੁਕਮ
. . .  1 day ago
ਕਦੇ ਵੀ ਹਿੰਦੀ ਨੂੰ ਦੂਸਰੀਆਂ ਖੇਤਰੀ ਭਾਸ਼ਾਵਾਂ ਉੱਪਰ ਥੋਪਣ ਦੀ ਗੱਲ ਨਹੀ ਕਹੀ - ਅਮਿਤ ਸ਼ਾਹ
. . .  1 day ago
ਕਸ਼ਮੀਰ 'ਚ ਕਰਫ਼ਿਊ ਹਟਾਏ ਜਾਣ ਤੱਕ ਭਾਰਤ ਨਾਲ ਗੱਲਬਾਤ ਨਹੀਂ - ਇਮਰਾਨ ਖਾਨ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਟਾਸ ਜਿੱਤ ਕੇ ਭਾਰਤ ਵੱਲੋਂ ਪਹਿਲਾ ਗੇਂਦਬਾਜ਼ੀ ਦਾ ਫ਼ੈਸਲਾ
. . .  1 day ago
8 ਤਹਿਸੀਲਦਾਰਾਂ ਤੇ 4 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ
. . .  1 day ago
ਪ੍ਰਧਾਨ ਮੰਤਰੀ ਨੂੰ ਮਿਲੀ ਮਮਤਾ ਬੈਨਰਜੀ
. . .  1 day ago
ਐਲੀ ਮਾਂਗਟ ਨੂੰ ਮਿਲੀ ਜ਼ਮਾਨਤ
. . .  1 day ago
ਇੱਕ ਆਈ. ਏ. ਐੱਸ. ਅਤੇ ਚਾਰ ਪੀ. ਸੀ. ਐੱਸ. ਅਫ਼ਸਰਾਂ ਦੇ ਤਬਾਦਲੇ
. . .  1 day ago
ਹਿੰਦੀ 'ਤੇ ਹੰਗਾਮਾ ਜਾਰੀ, ਹੁਣ ਰਜਨੀਕਾਂਤ ਨੇ ਕਿਹਾ- ਥੋਪੀ ਨਹੀਂ ਜਾਣੀ ਚਾਹੀਦੀ ਕੋਈ ਵੀ ਭਾਸ਼ਾ
. . .  1 day ago
ਬੱਸ ਕੰਡਕਟਰ ਵਲੋਂ ਲੜਕੀ ਦੇ ਥੱਪੜ ਮਾਰੇ ਜਾਣ ਦੇ ਵਿਰੋਧ 'ਚ ਵਿਦਿਆਰਥੀਆਂ ਨੇ ਕਾਲਜ ਅੱਗੇ ਲਾਇਆ ਧਰਨਾ
. . .  1 day ago
ਪੰਜਾਬ ਸਰਕਾਰ ਦੇ ਵਲੰਟੀਅਰਾਂ ਵਲੋਂ ਸੁਲਤਾਨਪੁਰ ਲੋਧੀ ਅੰਦਰ ਕੀਤੀ ਗਈ ਸਫ਼ਾਈ
. . .  1 day ago
ਕਾਰ ਅਤੇ ਸਕੂਟਰੀ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਵਿਅਕਤੀ ਦੀ ਮੌਤ
. . .  1 day ago
ਬੇਰੁਜ਼ਗਾਰ ਬੀ. ਐੱਡ ਅਧਿਆਪਕਾਂ ਵਲੋਂ ਵੀ ਭੁੱਖ ਹੜਤਾਲ ਸ਼ੁਰੂ
. . .  1 day ago
ਕਰਤਾਰਪੁਰ ਲਾਂਘੇ ਅਤੇ ਡੇਰਾ ਬਾਬਾ ਨਾਨਕ ਦੇ ਵਿਕਾਸ ਕੰਮਾਂ ਨੂੰ ਲੈ ਕੇ ਮੀਟਿੰਗ ਕੱਲ੍ਹ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹੁੰਚਣਗੇ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 27 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਤਿੱਖੇ ਤੇ ਕੌੜੇ ਸ਼ਬਦ ਕਮਜ਼ੋਰ ਪੱਖ ਦੀ ਨਿਸ਼ਾਨੀ ਹਨ। -ਵਿਕਟਰ ਹਿਊਗੋ

ਦਿੱਲੀ

ਨਗਰ ਕੀਰਤਨ ਲਈ ਪਾਕਿਸਤਾਨ ਗੁਰਦੁਆਰਾ ਕਮੇਟੀ ਤੋਂ ਪ੍ਰਵਾਨਗੀ ਲੈਣ ਦੀ ਜ਼ਰੂਰਤ ਨਹੀਂ-ਸਿਰਸਾ

ਨਵੀਂ ਦਿੱਲੀ, 11 ਸਤੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਅਤੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕ ਕਮੇਟੀ ਨਾਲ ਮਿਲ ਕੇ ਭਾਰਤ ਤੇ ਪਾਕਿਸਤਾਨ ਦਰਮਿਆਨ 1974 ਦੇ ਤੈਅ ਹੋਏ ਪ੍ਰੋਟੋਕਾਲ ਅਨੁਸਾਰ ਦਿੱਲੀ ਤੋਂ ਨਨਕਾਣਾ ਸਾਹਿਬ ਤੱਕ ਨਗਰ ਕੀਰਤਨ 13 ਅਕਤੂਬਰ ਤੋਂ ਸਜਾਇਆ ਜਾਵੇਗਾ | ਇਹ ਪ੍ਰਗਟਾਵਾ ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਅਤੇ ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ ਤੇ ਹੋਰ ਅਹੁਦੇਦਾਰਾਂ ਨੇ ਕੀਤਾ ਹੈ | ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਸਿਰਸਾ ਅਤੇ ਕਾਲਕਾ ਨੇ ਦੱਸਿਆ ਕਿ ਦਿੱਲੀ ਕਮੇਟੀ ਨੇ ਦਿੱਲੀ ਦੀਆਂ ਸੰਗਤਾਂ ਵਲੋਂ ਸਜਾਏ ਜਾ ਰਹੇ ਨਗਰ ਕੀਰਤਨ ਲਈ ਲੋੜੀਂਦੀਆਂ ਮਨਜ਼ੂਰੀਆਂ ਲੈਣ ਲਈ ਭਾਰਤ ਸਰਕਾਰ ਅਤੇ ਦਿੱਲੀ ਸਰਕਾਰ ਦੇ ਗ੍ਰਹਿ ਮਾਮਲਿਆਂ ਸਮੇਤ ਵੱਖ-ਵੱਖ ਵਿਭਾਗਾਂ ਵਲੋਂ ਨਗਰ ਕੀਰਤਨ ਲੈ ਜਾਣ ਦਾ ਮਾਮਲਾ ਕਿਉਂਕਿ ਦੋ ਦੇਸ਼ਾਂ ਦੇ ਵਿਚਕਾਰ ਦਾ ਮਾਮਲਾ ਹੈ | ਇਸ ਲਈ ਪਾਕਿਸਤਾਨ ਸਰਕਾਰ ਤੋਂ ਪ੍ਰਵਾਨਗੀ ਭਾਰਤ ਸਰਕਾਰ ਵਲੋਂ ਲੈ ਕੇ ਦਿੱਤੀ ਜਾਵੇਗੀ | ਇਸ ਮਾਮਲੇ ਵਿਚ ਪਰਮਜੀਤ ਸਿੰਘ ਸਰਨਾ ਤੇ ਹਰਵਿੰਦਰ ਸਿੰਘ ਸਰਨਾ ਵਲੋਂ ਕੀਤੇ ਜਾ ਰਹੇ ਪ੍ਰਚਾਰ ਨੂੰ ਮੁੱਢੋਂ ਹੀ ਰੱਦ ਕਰਦਿਆਂ ਸਿਰਸਾ ਨੇ ਕਿਹਾ ਕਿ ਕੌਮਾਂਤਰੀ ਪੱਧਰ 'ਤੇ ਭਾਰਤ ਤੇ ਪਾਕਿਸਤਾਨ ਵਿਚਕਾਰ ਨਗਰ ਕੀਰਤਨ ਸਜਾਉਣ ਲਈ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਵਾਨਗੀ ਦੀ ਕੋਈ ਜ਼ਰੂਰਤ ਨਹੀਂ ਹੈ | ਉਨ੍ਹਾਂ ਇਹ ਵੀ ਕਿਹਾ ਕਿ ਨਗਰ ਕੀਰਤਨ ਵਿਚ ਰੋੜ੍ਹੇ ਅਟਕਾਏ ਜਾ ਰਹੇ ਹਨ ਅਤੇ ਇਸ ਨੂੰ ਰੋਕਣ ਦਾ ਯਤਨ ਵੀ ਕੀਤਾ ਜਾ ਰਿਹਾ ਹੈ | ਉਨ੍ਹਾਂ ਪਾਕਿਸਤਾਨ ਦੇ ਵਸਨੀਕ ਮੁਹੰਮਦ ਅਸਲਮ ਖਾਨ ਦੇ ਲੇਖ ਦਾ ਵੀ ਖੁਲਾਸਾ ਕੀਤਾ ਹੈ ਕਿ ਸਾਲ 2004 ਵਿਚ ਸਜਾਏ ਗਏ ਨਗਰ ਕੀਰਤਨ ਦੌਰਾਨ ਇਕੱਠੀ ਹੋਈ ਰਾਸ਼ੀ ਦਿੱਲੀ ਕਮੇਟੀ ਦੇ ਖ਼ਜ਼ਾਨੇ ਵਿਚ ਜਮ੍ਹਾਂ ਨਹੀਂ ਕਰਵਾਈ ਗਈ ਅਤੇ ਹੁਣ ਵੀ ਉਗਰਾਹੀ ਕੀਤੀ ਜਾ ਰਹੀ ਹੈ, ਜਦ ਕਿ ਸਰਕਾਰੀ ਫ਼ੀਸ 200 ਰੁਪਏ ਪ੍ਰਤੀ ਵਿਅਕਤੀ ਹੈ | ਸਿਰਸਾ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ 'ਤੇ ਕਿਸੇ ਵੀ ਵਿਵਾਦ ਵਿਚ ਨਹੀਂ ਪੈਣਾ ਚਾਹੀਦਾ ਪਰ ਸਰਨਾ ਭਰਾਵਾਂ ਦੇ ਪ੍ਰਚਾਰ ਕਰ ਕੇ ਉਨ੍ਹਾਂ ਨੂੰ ਜਵਾਬ ਦੇਣ ਲਈ ਮਜਬੂਰ ਹੋਣਾ ਪੈ ਰਿਹਾ ਹੈ | ਉਨ੍ਹਾਂ ਇਹ ਵੀ ਦੱਸਿਆ ਕਿ ਦਿੱਲੀ ਕਮੇਟੀ ਵਲੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੂਹਾਨੀ ਪ੍ਰਕਾਸ਼ ਪ੍ਰੋਗਰਾਮਾਂ ਦਾ ਸੱਦਾ ਸਰਨਾ ਭਰਾਵਾਂ ਨੂੰ ਵੀ ਭੇਜਿਆ ਗਿਆ ਸੀ ਤੇ ਹੁਣ ਵੀ ਬੇਨਤੀ ਕੀਤੀ ਹੈ ਕਿ ਸੰਗਤ ਵਲੋਂ ਸਜਾਏ ਜਾ ਰਹੇ ਨਗਰ ਕੀਰਤਨ ਵਿਚ ਸ਼ਾਮਿਲ ਹੋਣ | ਸਿਰਸਾ ਨੇ ਪਾਕਿਸਤਾਨ ਗੁਰਦੁਆਰਾ ਕਮੇਟੀ ਨੂੰ ਅਪੀਲ ਕੀਤੀ ਹੈ ਕਿ ਉਹ ਰਾਜਨੀਤੀ ਕਰਨ ਨਾਲੋਂ ਆਪਣੇ ਸਵੈ-ਮਾਣ 'ਤੇ ਕਾਇਮ ਰਹਿਣ ਅਤੇ ਪਾਕਿਸਤਾਨ ਗੁਰਦੁਆਰਾ ਕਮੇਟੀ ਕਿਸੇ ਵੀ ਸ਼ਰਧਾਲੂ ਨੂੰ ਮੱਥਾ ਟੇਕਣ ਤੋਂ ਨਹੀਂ ਰੋਕ ਸਕਦੀ | ਉਨ੍ਹਾਂ ਦੱਸਿਆ ਕਿ ਜੋ ਨਗਰ ਕੀਰਤਨ 13 ਅਕਤੂਬਰ ਤੋਂ ਸ਼ੁਰੂ ਹੋਵੇਗਾ ਉਹ 17 ਅਕਤੂਬਰ ਨੂੰ ਪਾਕਿਸਤਾਨ ਪ੍ਰਵੇਸ਼ ਕਰੇਗਾ ਅਤੇ ਸ੍ਰੀ ਨਨਕਾਣਾ ਸਾਹਿਬ ਜਾ ਕੇ ਸੰਪੰਨ ਹੋਵੇਗਾ |

ਸੁਸ਼ਮਾ ਗਰੁੱਪ ਨੇ ਸ਼ਹਿਰ ਦੇ ਰੀਅਲ ਇਸਟੇਟ ਨਿਵੇਸ਼ਕਾਂ ਨੂੰ ਟ੍ਰਾਈਸਿਟੀ 'ਚ ਨਿਵੇਸ਼ ਲਈ ਦਿੱਤਾ ਸੱਦਾ

ਸ਼ਿਮਲਾ, 11 ਸਤੰਬਰ (ਅ.ਬ.)-ਪੰਜਾਬ ਦੇ ਸਭ ਤੋਂ ਵੱਡੇ ਰੀਅਲ ਇਸਟੇਟ ਡਿਵੈਲਪਰਾਂ 'ਚੋਂ ਇਕ ਸੁਸ਼ਮਾ ਗਰੁੱਪ ਨੇ ਸ਼ਿਮਲਾ 'ਚ ਇਕ ਪ੍ਰੈਸ ਕਾਨਫਰੰਸ ਕਰ ਕੇ ਸ਼ਹਿਰ ਦੇ ਨਿਵਾਸੀਆਂ ਨੂੰ ਆਪਣੇ ਪ੍ਰੋਜੈਕਟਸ ਦੇ ਬਾਰੇ ਜਾਣਕਾਰੀ ਦਿੱਤੀ ਅਤੇ ਟ੍ਰਾਈਸਿਟੀ 'ਚ ਨਿਵੇਸ਼ ਕਰਨ ਲਈ ...

ਪੂਰੀ ਖ਼ਬਰ »

ਨੈਸ਼ਨਲ ਅਕਾਲੀ ਦਲ ਦੀ ਮਹਿਲਾ ਵਿੰਗ ਅਤੇ ਸੁਰੀਤ ਈਵੈਂਟ ਨੇ ਸ਼ੁਰੂ ਕੀਤੀ 10 ਰੁਪਏ ਦੇ ਖਾਣੇ ਦੀ ਥਾਲੀ

ਨਵੀਂ ਦਿੱਲੀ, 11 ਸਤੰਬਰ (ਬਲਵਿੰਦਰ ਸਿੰਘ ਸੋਢੀ)-ਨੈਸ਼ਨਲ ਅਕਾਲੀ ਦਲ ਦੀ ਮਹਿਲਾ ਵਿੰਗ ਅਤੇ ਸੁਰੀਤ ਈਵੈਂਟ ਦੇ ਵਲੋਂ ਪੱਛਮੀ ਦਿੱਲੀ ਦੇ ਸੁਭਾਸ਼ ਨਗਰ ਵਿਖੇ 10 ਰੁਪਏ ਦੀ ਖਾਣੇ ਦੀ ਥਾਲੀ ਦੇਣ ਦੀ ਸ਼ੁਰੂਆਤ ਕੀਤੀ, ਜਿਸ ਵਿਚ ਨੈਸ਼ਨਲ ਅਕਾਲੀ ਦਲ ਦੇ ਪ੍ਰਧਾਨ ਪਰਮਜੀਤ ਸਿੰਘ ...

ਪੂਰੀ ਖ਼ਬਰ »

ਵਿਸ਼ਵਕਰਮਾ ਵਿਗਿਆਨ ਵਿੱਦਿਆ ਪ੍ਰਚਾਰਨੀ ਸਭਾ ਵਲੋਂ ਭਗਵਾਨ ਵਿਸ਼ਵਕਰਮਾ ਜੈਯੰਤੀ 17 ਨੂੰ ਮਨਾਈ ਜਾਵੇਗੀ

ਨਵੀਂ ਦਿੱਲੀ, 11 ਸਤੰਬਰ (ਬਲਵਿੰਦਰ ਸਿੰਘ ਸੋਢੀ)-ਵਿਸ਼ਵਕਰਮਾ ਵਿਗਿਆਨ ਵਿੱਦਿਆ ਪ੍ਰਚਾਰਨੀ ਸਭਾ (ਰਜਿ.) ਦਿੱਲੀ ਦੇ ਵਲੋਂ ਗੋਬਿੰਦਪੁਰੀ ਐਕਸਟੈਂਸ਼ਨ, ਨਵੀਂ ਦਿੱਲੀ ਵਿਖੇ ਭਗਵਾਨ ਵਿਸ਼ਵਕਰਮਾ ਜੈਯੰਤੀ 17 ਸਤੰਬਰ ਨੂੰ ਮਨਾਈ ਜਾ ਰਹੀ ਹੈ ਜਿਸ ਦੇ ਵਿਚ ਪੂਜਾ, ਹਵਨ ਯੱਗ, ...

ਪੂਰੀ ਖ਼ਬਰ »

ਬੇਰੁਜ਼ਗਾਰ ਈ.ਟੀ.ਟੀ. ਅਧਿਆਪਕਾਂ ਦੀ ਭੁੱਖ ਹੜਤਾਲ ਮਰਨ ਵਰਤ 'ਚ ਤਬਦੀਲ

ਸੰਗਰੂਰ, 11 ਸਤੰਬਰ (ਧੀਰਜ ਪਸ਼ੌਰੀਆ)-13 ਦਿਨ ਸਿੱਖਿਆ ਭਵਨ ਮੋਹਾਲੀ ਤੇ 7 ਦਿਨ ਸਿੱਖਿਆ ਮੰਤਰੀ ਦੇ ਹਲਕੇ ਸੰਗਰੂਰ ਵਿਖੇ ਭੁੱਖ ਹੜਤਾਲ ਕਰਨ ਤੋਂ ਬਾਅਦ ਬੇਰੁਜ਼ਗਾਰ ਟੈਟ ਪਾਸ ਈ.ਟੀ.ਟੀ. ਅਧਿਆਪਕਾਂ ਨੇ ਅੱਜ ਭੁੱਖ ਹੜ੍ਹਤਾਲ ਨੰੂ ਮਰਨ ਵਰਤ 'ਚ ਤਬਦੀਲ ਕਰ ਦਿੱਤਾ ਹੈ | ਇਥੇ ...

ਪੂਰੀ ਖ਼ਬਰ »

ਢੀਂਡਸਾ ਤੇ ਮਜੀਠੀਆ ਦੀ ਅਗਵਾਈ 'ਚ ਸਪੀਕਰ ਨੂੰ ਮਿਲਿਆ ਅਕਾਲੀ-ਭਾਜਪਾ ਵਫ਼ਦ

ਚੰਡੀਗੜ੍ਹ, 11 ਸਤੰਬਰ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੇ ਵਿਧਾਇਕ ਦਲ ਨੇ ਅੱਜ ਵਿਧਾਨ ਸਭਾ ਸਪੀਕਰ ਰਾਣਾ ਕੇ.ਪੀ. ਸਿੰਘ ਨੰੂ ਆਖਿਆ ਹੈ ਕਿ ਉਹ ਲਾਭ ਵਾਲਾ ਅਹੁਦਾ ਸਵੀਕਾਰ ਕਰਨ ਲਈ 7 ਕਾਾਗਰਸੀ ਵਿਧਾਇਕਾਾ ਨੰੂ ਅਯੋਗ ਠਹਿਰਾਉੁਣ¢ ਇਸ ਤੋਂ ਇਲਾਵਾ ...

ਪੂਰੀ ਖ਼ਬਰ »

ਪੰਜਾਬ ਪੁਲਿਸ ਨਸ਼ਿਆਂ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਯਤਨਸ਼ੀਲ ਹੈ-ਡੀ.ਜੀ.ਪੀ.

ਰਾਜਾਸਾਂਸੀ, 11 ਸਤੰਬਰ (ਹੇਰ/ ਹਰਦੀਪ ਸਿੰਘ ਖੀਵਾ)-ਪੰਜਾਬ ਪੁਲਿਸ ਨਸ਼ਿਆਂ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਯਤਨਸ਼ੀਲ ਹੈ | ਇਹ ਪ੍ਰਗਟਾਵਾ ਪੰਜਾਬ ਪੁਲਿਸ ਮੁਖੀ ਡੀ. ਜੀ. ਪੀ. ਦਿਨਕਰ ਗੁਪਤਾ ਨੇ ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ...

ਪੂਰੀ ਖ਼ਬਰ »

ਸਾਗਰ ਤੋਂ ਭੋਪਾਲ ਲਈ ਰਵਾਨਾ ਹੋਇਆ ਕੌਮਾਂਤਰੀ ਨਗਰ ਕੀਰਤਨ

ਅੰਮਿ੍ਤਸਰ, 11 ਸਤੰਬਰ (ਸਟਾਫ ਰਿਪੋਰਟਰ)-ਕੌਮਾਂਤਰੀ ਨਗਰ ਕੀਰਤਨ ਬੀਤੀ ਰਾਤ ਮੱਧ ਪ੍ਰਦੇਸ਼ ਦੇ ਸ਼ਹਿਰ ਸਾਗਰ ਵਿਖੇ ਵਿਸ਼ਰਾਮ ਕਰਨ ਉਪਰੰਤ ਅੱਜ ਖ਼ਾਲਸਾਈ ਜਾਹੋ-ਜਲਾਲ ਨਾਲ ਭੋਪਾਲ ਲਈ ਰਵਾਨਾ ਹੋਇਆ | ਇਸ ਮੌਕੇ ਵੱਡੀ ਗਿਣਤੀ 'ਚ ਸਿੱਖ ਸੰਗਤਾਂ, ਸਥਾਨਕ ਸਿੱਖ ...

ਪੂਰੀ ਖ਼ਬਰ »

ਦਿੱਲੀ ਯੂਨੀਵਰਸਿਟੀ ਦੀਆਂ ਚੋਣਾਂ ਦਾ ਪ੍ਰਚਾਰ ਬੰਦ-ਅੱਜ ਪੈਣਗੀਆਂ ਵੋਟਾਂ

ਨਵੀਂ ਦਿੱਲੀ, 11 ਸਤੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਯੂਨੀਵਰਸਿਟੀ ਦੀਆਂ ਚੋਣਾਂ ਦਾ ਪ੍ਰਚਾਰ ਬੰਦ ਹੋ ਗਿਆ ਹੈ ਅਤੇ ਕੋਈ ਵੀ ਵਿਦਿਆਰਥੀਆਂ ਦੀ ਪਾਰਟੀ ਆਪਣਾ ਕਿਸੇ ਵੀ ਕਿਸਮ ਦੇ ਨਾਲ ਪ੍ਰਚਾਰ ਬਿਲਕੁਲ ਨਹੀਂ ਕਰੇਗੀ | ਇਸ ਦੇ ਲਈ 12 ਸਤੰਬਰ ਨੂੰ ਵੋਟਾਂ ਪੈ ਰਹੀਆਂ ਹਨ | ...

ਪੂਰੀ ਖ਼ਬਰ »

ਪ੍ਰਗਤੀ ਮੈਦਾਨ ਵਿਖੇ ਹੋਇਆ ਦਿੱਲੀ ਪੁਸਤਕ ਮੇਲਾ

ਨਵੀਂ ਦਿੱਲੀ, 11 ਸਤੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਪ੍ਰਗਤੀ ਮੈਦਾਨ ਵਿਖੇ ਅੱਜ ਦਿੱਲੀ ਪੁਸਤਕ ਮੇਲਾ ਸ਼ੁਰੂ ਹੋ ਗਿਆ ਹੈ ਜੋ ਕਿ 15 ਸਤੰਬਰ ਤੱਕ ਚੱਲੇਗਾ | ਇਸ 25ਵੇਂ ਦਿੱਲੀ ਪੁਸਤਕ ਮੇਲੇ ਅਤੇ 21ਵੇਂ ਸਟੇਸ਼ਨਰੀ ਮੇਲੇ ਦਾ ਉਦਘਾਟਨ ਰਾਜੇਸ਼ ਅਗਰਵਾਲ (ਆਈ.ਏ.ਐੱਸ) ...

ਪੂਰੀ ਖ਼ਬਰ »

ਪ੍ਰਦੂਸ਼ਣ ਜਾਂਚ ਕੇਂਦਰਾਂ 'ਤੇ ਲੋਕਾਂ ਦੀ ਭਾਰੀ ਭੀੜ

ਨਵੀਂ ਦਿੱਲੀ, 11 ਸਤੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਵਿਚ ਨਵੇਂ ਟ੍ਰੈਫਿਕ ਨਿਯਮ ਲਾਗੂ ਹੋਣ ਤੋਂ ਬਾਅਦ ਰੋਜ਼ਾਨਾ ਪ੍ਰਦੂਸ਼ਣ ਪ੍ਰਤੀ ਜਾਰੀ ਕੀਤੇ ਜਾ ਰਹੇ ਸਰਟੀਫਿਕੇਟ ਦਾ ਨਵਾਂ ਰਿਕਾਰਡ ਬਣਦਾ ਜਾ ਰਿਹਾ ਹੈ ਅਤੇ ਰੋਜ਼ਾਨਾ ਹਜ਼ਾਰਾਂ ਦੀ ਗਿਣਤੀ ਵਿਚ ...

ਪੂਰੀ ਖ਼ਬਰ »

ਏਮਜ਼ ਦੇ ਡਾਕਟਰਾਂ ਨੇ 10 ਸਾਲ ਦੀ ਬੱਚੀ ਦੀ ਪਿੱਠ ਵਿਚੋਂ ਕੱਢੀ ਸੂਈ

ਨਵੀਂ ਦਿੱਲੀ, 11 ਸਤੰਬਰ (ਬਲਵਿੰਦਰ ਸਿੰਘ ਸੋਢੀ)-10 ਸਾਲ ਦੀ ਇਕ ਬੱਚੀ ਦੀ ਪਿੱਠ ਵਿਚ ਫਸੀ ਸੂਈ ਨੂੰ ਏਮਜ਼ ਹਸਪਤਾਲ ਦੇ ਡਾਕਟਰਾਂ ਨੇ ਬੜੀ ਹੁਸ਼ਿਆਰੀ ਨਾਲ ਕੱਢਿਆ ਹੈ | ਇਸ ਸੂਈ ਦੀ ਲੰਬਾਈ ਤਕਰੀਬਨ 2 ਇੰਚ ਦੇ ਕਰੀਬ ਸੀ, ਜੋ ਕਿ ਉਸ ਦੀ ਰੀੜ੍ਹ ਦੇ ਹੱਡੀ ਦੇ ਨਜ਼ਦੀਕ ਫਸੀ ਹੋਈ ...

ਪੂਰੀ ਖ਼ਬਰ »

ਆਰੋਗਿਅਮ ਕੇਸ਼ ਤੇਲ ਹੱਥੋਂ ਹੱਥ ਵਿਕ ਰਿਹਾ ਹੈ, ਮਾਰਕੀਟ 'ਚ ਭਾਰੀ ਮੰਗ

ਜਲੰਧਰ, 11 ਸਤੰਬਰ (ਅ.ਬ)-ਆਰੋਗਿਅਮ ਦੇ ਡਾ: ਸਤਨਾਮ ਸਿੰਘ ਅਤੇ ਡਾ: ਹਰਵੀਨ ਕੌਰ ਨੇ ਕੁਝ ਸਾਲ ਪਹਿਲੇ ਆਪਣੇ ਮਰੀਜ਼ਾਂ ਲਈ ਆਪਣੇ ਘਰ ਦੀ ਰਸੋਈ ਵਿਚ ਜੜ੍ਹੀ-ਬੂਟੀਆਂ ਦਾ ਮਿਸ਼ਰਣ ਪਾ ਕੇ ਆਯੁਰਵੈਦਿਕ ਸ਼ਾਸਤਰਾਂ ਦੇ ਅਨੁਸਾਰ ਇਹ ਤੇਲ ਤਿਆਰ ਕੀਤ ਹੈ ਜੋ ਕਿ ਲੋਕਾਂ ਦੀ ਪਹਿਲੀ ...

ਪੂਰੀ ਖ਼ਬਰ »

ਸੁਲਤਾਨਪੁਰ ਲੋਧੀ ਵਿਖੇ ਆਧੁਨਿਕ ਬੱਸ ਸਟੈਂਡ 30 ਤੱਕ ਮੁਕੰਮਲ ਹੋਵੇਗਾ-ਰਜ਼ੀਆ ਸੁਲਤਾਨਾ

ਚੰਡੀਗੜ੍ਹ, 11 ਸਤੰਬਰ (ਅਜੀਤ ਬਿਊਰੋ)-ਪੰਜਾਬ ਸਰਕਾਰ ਵਲੋਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸੁਲਤਾਨਪੁਰ ਲੋਧੀ ਵਿਖੇ ਇਕ ਨਵਾਂ ਤੇ ਆਧੁਨਿਕ ਬੱਸ ਸਟੈਂਡ 30 ਸਬੰਤਰ ਤੱਕ ਮੁਕੰਮਲ ਕਰ ਲਿਆ ਜਾਵੇਗਾ | ਇਹ ਬੱਸ ਸਟੈਂਡ ਵਿਖੇ ਵਿਸ਼ਵ ਪੱਧਰੀ ...

ਪੂਰੀ ਖ਼ਬਰ »

ਦਿੱਲੀ 'ਚ ਕੱਟਿਆ ਸਭ ਤੋਂ ਵੱਡਾ 1,41,700 ਰੁਪਏ ਦਾ ਚਲਾਨ

ਨਵੀਂ ਦਿੱਲੀ, 11 ਸਤੰਬਰ (ਏਜੰਸੀ)-ਨਵੇਂ ਮੋਟਰ ਵਹੀਕਲ ਐਕਟ ਦੇ ਲਾਗੂ ਹੋਣ ਤੋਂ ਬਾਅਦ ਆਵਾਜਾਈ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਿਖ਼ਲਾਫ਼ ਸਖ਼ਤ ਕਾਰਵਾਈ ਜਾਰੀ ਹੈ, ਜਿਸ ਦੇ ਚਲਦਿਆਂ ਦਿੱਲੀ 'ਚ ਦੇਸ਼ ਦਾ ਸਭ ਤੋਂ ਵੱਡਾ 1,41,700 ਰੁਪਏ ਦਾ ਟ੍ਰੈਫਿਕ ਚਲਾਨ ਕੱਟਿਆ ਗਿਆ ...

ਪੂਰੀ ਖ਼ਬਰ »

ਸੁਪਰੀਮ ਕੋਰਟ ਨੇ ਹਿੰਦੂ ਔਰਤ ਨਾਲ ਵਿਆਹ ਕਰਨ ਵਾਲੇ ਮੁਸਲਿਮ ਨੂੰ ਕਿਹਾ ਵਫ਼ਦਾਰ ਪਤੀ ਬਣੋ

ਨਵੀਂ ਦਿੱਲੀ, 11 ਸਤੰਬਰ (ਏਜੰਸੀ)-ਸੁਪਰੀਮ ਕੋਰਟ 'ਚ ਬੁੱਧਵਾਰ ਨੂੰ ਛੱਤੀਸਗੜ੍ਹ ਤੋਂ ਅੰਤਰ ਧਾਰਮਿਕ ਵਿਆਹ ਦਾ ਇਕ ਵਿਵਾਦਿਤ ਮਾਮਲਾ ਸੁਣਵਾਈ ਲਈ ਆਇਆ | ਹਿੰਦੂ ਔਰਤ ਨੇ ਇਕ ਮੁਸਲਿਮ ਵਿਅਕਤੀ ਨਾਲ ਵਿਆਹ ਕੀਤਾ ਹੈ | ਮੁਸਲਿਮ ਵਿਅਕਤੀ ਨੇ ਕਬੂਲ ਕੀਤਾ ਕਿ ਔਰਤ ਦੇ ਪਰਿਵਾਰ ...

ਪੂਰੀ ਖ਼ਬਰ »

ਸ਼ਾਂਤੀ ਯਕੀਨੀ ਬਣਾਉਣ ਲਈ ਅਫ਼ਗਾਨ ਸਰਹੱਦਾਂ ਤੋਂ ਪਰੇ ਅੱਤਵਾਦੀਆਂ ਨੂੰ ਸਮਰਥਨ ਮਿਲਣਾ ਬੰਦ ਹੋਵੇ-ਭਾਰਤ

ਸੰਯੁਕਤ ਰਾਸ਼ਟਰ, 11 ਸਤੰਬਰ (ਏਜੰਸੀ)-ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀ ਸ਼ਦ 'ਚ ਪਾਕਿਸਤਾਨ ਦੇ ਸੰਦਰਭ 'ਚ ਭਾਰਤ ਨੇ ਕਿਹਾ ਕਿ ਅਫ਼ਗਾਨਿਸਤਾਨ ਸਰਹੱਦਾਂ ਤੋਂ ਪਰੇ ਤਾਲਿਬਾਨ, ਹੱਕਾਨੀ ਨੈਟਵਰਕ, ਲਸ਼ਕਰ-ਏ-ਤਾਇਬਾ ਤੇ ਜੈਸ਼-ਏ-ਮੁਹੰਮਦ ਵਰਗੇ ਅੱਤਵਾਦੀਆਂ ਸੰਗਠਨਾਂ ਨੂੰ ...

ਪੂਰੀ ਖ਼ਬਰ »

ਅਮਰੀਕੀ ਮੀਡੀਆ ਕਸ਼ਮੀਰ 'ਤੇ ਇਕਤਰਫ਼ਾ ਪਹਿਲੂ ਵਿਖਾ ਰਿਹਾ ਹੈ-ਭਾਰਤੀ ਰਾਜਦੂਤ

ਵਾਸ਼ਿੰਗਟਨ, 11 ਸਤੰਬਰ (ਏਜੰਸੀ)-ਅਮਰੀਕਾ 'ਚ ਭਾਰਤ ਦੇ ਰਾਜਦੂਤ ਨੇ ਕਿਹਾ ਕਿ ਅਮਰੀਕੀ ਮੀਡੀਆ ਦਾ ਇਕ ਤਬਕਾ ਵਿਸ਼ੇਸ਼ ਕਰਕੇ ਉਦਾਰਵਾਦੀ ਧੜਾ, ਕਸ਼ਮੀਰ 'ਤੇ ਇਕਤਰਫ਼ਾ ਤਸਵੀਰ ਵਿਖਾ ਰਿਹਾ ਹੈ | ਰਾਜਦੂਤ ਹਰਸ਼ਵਰਧਨ ਸ਼ਿੰ੍ਰਗਲਾ ਨੇ ਕਿਹਾ ਕਿ ਅਜਿਹਾ ਉਨ੍ਹਾਂ ਪੱਖਾਂ ਦੇ ...

ਪੂਰੀ ਖ਼ਬਰ »

ਅਕਤੂਬਰ 'ਚ ਚੀਨ ਸਰਹੱਦ ਨੇੜੇ ਫ਼ੌਜ ਕਰੇਗੀ ਵੱਡਾ ਯੁੱਧ ਅਭਿਆਸ

ਨਵੀਂ ਦਿੱਲੀ, 11 ਸਤੰਬਰ (ਏਜੰਸੀ)-ਫ਼ੌਜ ਭਾਰਤ-ਚੀਨ ਸਰਹੱਦ ਨੇੜੇ ਅਰੁਣਾਚਲ ਪ੍ਰਦੇਸ਼ 'ਚ ਵੱਡੇ ਪੱਧਰ 'ਤੇ ਇਕ ਯੁੱਧ-ਅਭਿਆਸ ਕਰਨ ਦੀ ਤਿਆਰੀ 'ਚ ਹੈ | ਇਸ ਯੁੱਧ-ਅਭਿਆਸ ਦਾ ਨਾਂਅ 'ਹਿਮ ਵਿਜੈ' ਰੱਖਿਆ ਗਿਆ ਹੈ | ਇਹ ਯੁੱਧ-ਅਭਿਆਸ ਤੇਜ਼ਪੁਰ ਦੇ 4 ਕਾਰਪਸ ਦੇ ਜਵਾਨਾਂ ਦੁਆਰਾ ...

ਪੂਰੀ ਖ਼ਬਰ »

ਹਵਾਈ ਅੱਡੇ ਦੀ ਪਾਰਕਿੰਗ ਫ਼ੀਸ 'ਚ ਕੀਤੀ ਕਟੌਤੀ

ਅੰਮਿ੍ਤਸਰ, 11 ਸਤੰਬਰ (ਸੁਰਿੰਦਰ ਕੋਛੜ)¸ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ ਦੀ ਨਵੀਂ ਪਾਰਕਿੰਗ ਨੀਤੀ ਤਹਿਤ ਪਹਿਲੇ 30 ਮਿੰਟਾਂ ਲਈ ਲੋਕਾਂ ਨੂੰ ਸਿਰਫ਼ 20 ਰੁਪਏ ਕਿਰਾਇਆ ਦੇਣਾ ਪਵੇਗਾ, ਜੋ ਕਿ ਪਹਿਲਾਂ 80 ਰੁਪਏ ਸੀ | ਟਰੇਡ ਤੇ ਇੰਡਸਟਰੀ ਐਸੋਸੀਏਸ਼ਨ ...

ਪੂਰੀ ਖ਼ਬਰ »

ਭਾਰਤੀ ਖੁਫੀਆ ਏਜੰਸੀਆਂ ਨੇ ਪਾਕਿ ਸੈਨਾ ਵਲੋਂ ਅੱਤਵਾਦੀ ਸੰਗਠਨਾਂ ਲਈ ਵਰਤੇ ਜਾਂਦੇ ਕੋਡ ਵਰਡ ਦਾ ਲਗਾਇਆ ਪਤਾ

ਨਵੀਂ ਦਿੱਲੀ, 11 ਸਤੰਬਰ (ਏਜੰਸੀ)- ਭਾਰਤੀ ਖੁਫੀਆ ਏਜੰਸੀਆਂ ਪਾਕਿਸਤਾਨੀ ਸੈਨਾ ਵਲੋਂ ਵੱਖ-ਵੱਖ ਅੱਤਵਾਦੀ ਸੰਗਠਨਾਂ ਨਾਲ ਸੰਚਾਰ ਸੰਪਰਕ ਲਈ ਵਰਤੇ ਜਾਂਦੇ ਕੋਡ ਵਰਡ ਦਾ ਪਤਾ ਲਗਾਉਣ 'ਚ ਕਾਮਯਾਬ ਹੋ ਗਈਆਂ ਹਨ, ਜਿਨ੍ਹਾਂ ਦੀ ਵਰਤੋਂ ਉਹ ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ...

ਪੂਰੀ ਖ਼ਬਰ »

ਕਸ਼ਮੀਰ 'ਚ ਬਹੁਤੇ ਥਾਈਾ ਪਾਬੰਦੀਆਂ ਹਟਾਈਆਂ

ਸ੍ਰੀਨਗਰ, 11 ਸਤੰਬਰ (ਏਜੰਸੀ)-ਕਸ਼ਮੀਰ 'ਚ ਬੁੱਧਵਾਰ ਨੂੰ ਬਹੁਤੇ ਥਾਈਾ ਪਾਬੰਦੀਆਂ ਹਟਾਈਆਂ ਗਈਆਂ ਅਤੇ ਸ੍ਰੀਨਗਰ 'ਚ ਨਿੱਜੀ ਵਾਹਨ ਸੜਕਾਂ 'ਤੇ ਆਉਣ ਕਾਰਨ ਜਾਮ ਲੱਗਾ ਰਿਹਾ, ਪਰ ਇਸ ਦੌਰਾਨ ਸਕੂਲ ਅਤੇ ਜਨਤਕ ਆਵਾਜਾਈ ਵੀ ਬੰਦ ਰਹੀ | ਸਰਕਾਰੀ ਅਧਿਕਾਰੀਆਂ ਨੇ ਜਾਣਕਾਰੀ ...

ਪੂਰੀ ਖ਼ਬਰ »

ਕਾਂਗਰਸ ਆਗੂ ਰਾਣਾ ਰੰਧਾਵਾ ਇੰਪਰੂਵਮੈਂਟ ਟਰੱਸਟ ਕਰਤਾਰਪੁਰ ਦੇ ਚੇਅਰਮੈਨ ਨਿਯੁਕਤ

ਜਲੰਧਰ, 11 ਸਤੰਬਰ (ਮੇਜਰ ਸਿੰਘ)-ਪੰਜਾਬ ਸਰਕਾਰ ਨੇ ਨੌਜਵਾਨ ਕਾਂਗਰਸ ਆਗੂ ਰਾਜਿੰਦਰਪਾਲ ਸਿੰਘ ਰਾਣਾ ਰੰਧਾਵਾ ਨੂੰ ਕਰਤਾਰਪੁਰ ਦੇ ਇੰਪਰੂਵਮੈਂਟ ਟਰੱਸਟ ਦਾ ਚੇਅਰਮੈਨ ਨਿਯੁਕਤ ਕੀਤਾ ਹੈ | ਮੁੱਖ ਮੰਤਰੀ ਵਲੋਂ ਉਨ੍ਹਾਂ ਦੇ ਨਾਂਅ ਦੀ ਪ੍ਰਵਾਨਗੀ ਕਈ ਦਿਨ ਪਹਿਲਾਂ ਦੇ ...

ਪੂਰੀ ਖ਼ਬਰ »

ਕਸ਼ਮੀਰ ਮੁੱਦੇ 'ਤੇ ਧਰਨੇ ਦਾ ਮਾਮਲਾ ਹਾਈਕੋਰਟ ਪੁੱਜਾ

ਚੰਡੀਗੜ੍ਹ, 11 ਸਤੰਬਰ (ਸੁਰਜੀਤ ਸਿੰਘ ਸੱਤੀ)- ਜੰਮੂ ਕਸ਼ਮੀਰ 'ਚੋਂ ਧਾਰਾ 370 ਹਟਾਏ ਜਾਣ ਤੇ ਧਾਰਾ 35-ਏ ਦੇ ਮੁੱਦੇ 'ਤੇ ਕਿਸਾਨ ਯੂਨੀਅਨ ਵੱਲੋਂ ਮੁਹਾਲੀ ਵਿਖੇ 15 ਸਤੰਬਰ ਨੂੰ ਮੁਹਾਲੀ ਵਿਖੇ ਧਰਨੇ ਦੇ ਸੱਦੇ ਦਾ ਮਾਮਲਾ ਹਾਈਕੋਰਟ ਪੁੱਜ ਗਿਆ ਹੈ | ਸੈਕਟਰ-51 ਚੰਡੀਗੜ੍ਹ ਦੇ ...

ਪੂਰੀ ਖ਼ਬਰ »

ਵਸੂਲੀਆਂ ਿਖ਼ਲਾਫ਼ ਖੁਰਾਕ ਇੰਸਪੈਕਟਰਾਂ ਵਲੋਂ ਰਾਜ ਭਰ ਵਿਚ ਪ੍ਰਦਰਸ਼ਨ

ਜਲੰਧਰ, 11 ਸਤੰਬਰ (ਸ਼ਿਵ)- ਕਣਕ ਦੀ ਅਦਾਇਗੀ ਦੇ ਲੈਣ-ਦੇਣ 'ਚ ਵਿਆਜ਼ ਦੇ ਹੋਏ ਨੁਕਸਾਨ ਦੀ ਭਰਪਾਈ ਇੰਸਪੈਕਟਰਾਂ ਤੋਂ ਕਰਨ ਦੇ ਵਿਰੋਧ 'ਚ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇੰਸਪੈਕਟਰਾਂ ਵਲੋਂ ਰਾਜ ਭਰ 'ਚ ਖ਼ੁਰਾਕ ਦਫਤਰਾਂ ਸਾਹਮਣੇ ਪ੍ਰਦਰਸ਼ਨ ਕੀਤੇ ਗਏ | ਇੰਸਪੈਕਟਰ ...

ਪੂਰੀ ਖ਼ਬਰ »

ਸਿਹਤ ਮੰਤਰੀ ਦੀ ਮੌਜੂਦਗੀ 'ਚ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਦੇ ਮੈਂਬਰਾਂ ਨੇ ਸੰਭਾਲਿਆ ਅਹੁਦਾ

ਐੱਸ. ਏ. ਐੱਸ. ਨਗਰ, 11 ਸਤੰਬਰ (ਕੇ. ਐੱਸ. ਰਾਣਾ)-ਮੌਜੂਦਾ ਕਾਂਗਰਸ ਸਰਕਾਰ ਵਲੋਂ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ (ਪੀ.ਐੱਸ.ਐੱਸ.ਐੱਸ. ਬੋਰਡ) ਪੰਜਾਬ ਦੇ ਨਾਮਜ਼ਦ ਕੀਤੇ ਮੈਂਬਰਾਂ ਵਲੋਂ ਅੱਜ ਬੋਰਡ ਦੇ ਵਣ ਭਵਨ ਸੈਕਟਰ-68 ਮੁਹਾਲੀ ਸਥਿਤ ਦਫ਼ਤਰ ਵਿਖੇ ਅਹੁਦਾ ਸੰਭਾਲਿਆ ...

ਪੂਰੀ ਖ਼ਬਰ »

ਲੋਕ ਆਗੂ ਮਨਜੀਤ ਧਨੇਰ ਦੀ ਉਮਰ ਕੈਦ ਰੱਦ ਕਰਾਉਣ ਲਈ ਸੰਘਰਸ਼ ਦਾ ਐਲਾਨ

ਚੰਡੀਗੜ੍ਹ, 11 ਸਤੰਬਰ (ਵਿਕਰਮਜੀਤ ਸਿੰਘ ਮਾਨ)- ਅੱਜ ਇੱਥੇ ਲੋਕ ਆਗੂ ਮਨਜੀਤ ਧਨੇਰ ਦੀ ਉਮਰ ਕੈਦ ਰੱਦ ਕਰਾਉਣ ਲਈ ਸੰਘਰਸ਼ ਕਮੇਟੀ ਪੰਜਾਬ ਵਲੋਂ ਪ੍ਰੈੱਸ ਕਾਨਫ਼ਰੰਸ ਦੌਰਾਨ ਸਜ਼ਾ ਿਖ਼ਲਾਫ਼ ਸੰਘਰਸ਼ ਦਾ ਐਲਾਨ ਕੀਤਾ ਗਿਆ | ਸੰਘਰਸ਼ ਕਮੇਟੀ ਦੇ ਕਨਵੀਨਰ ਬੂਟਾ ਸਿੰਘ ...

ਪੂਰੀ ਖ਼ਬਰ »

ਲੋਕ ਆਵਾਸ ਮੁਹਾਲੀ 'ਚ ਭੂਮੀ ਪੂਜਨ ਦੇ ਨਾਲ ਨਿਰਮਾਣ ਸ਼ੁਰੂ

ਮੋਹਾਲੀ, 11 ਸਤੰਬਰ (ਅ.ਬ)- ਮਸ਼ਹੂਰ ਰੀਅਲ ਅਸਟੇਟ ਪ੍ਰੋਜੈਕਟ ਲੋਕ ਆਵਾਸ ਸੈਕਟਰ 74-ਏ, ਮੋਹਾਲੀ 'ਚ ਭੂਮੀ ਪੂਜਨ ਦੇ ਨਾਲ ਨਿਰਮਾਣ ਕਾਰਜ ਦਾ ਸ਼ੁੱਭ ਆਰੰਭ ਹੋ ਗਿਆ | ਇਸ ਮੌਕੇ 'ਤੇ ਹਜ਼ਾਰਾਂ ਦੀ ਸੰਖਿਆ 'ਚ ਲੋਕਾਂ ਨੇ ਪਹੁੰਚ ਕੇ ਪ੍ਰੋਜੈਕਟ ਦੇ ਬਾਰੇ 'ਚ ਜਾਣਕਾਰੀ ਹਾਸਿਲ ਕੀਤੀ ...

ਪੂਰੀ ਖ਼ਬਰ »

ਦਿਲਬਾਗ ਸਿੰਘ ਸੇਖੋਂ (ਬਾਘਾ ਸੇਠ) ਦਾ ਦਿਹਾਂਤ, ਸਸਕਾਰ 13 ਨੂੰ

ਖੰਨਾ, 11 ਸਤੰਬਰ (ਹਰਜਿੰਦਰ ਸਿੰਘ ਲਾਲ)- ਮੰਨੇ ਪ੍ਰਮੰਨੇ ਟਰਾਂਸਪੋਰਟਰ ਸੇਖੋਂ ਪਰਿਵਾਰ ਨੂੰ ਉਸ ਵੇਲੇ ਗਹਿਰਾ ਸਦਮਾ ਪੱੁਜਾ ਜਦੋਂ ਜੀ.ਐਨ.ਆਰ. ਟਰਾਂਸਪੋਰਟ (ਇੰਦੌਰ ਵਾਲੇ) ਦੇ ਮਾਲਕ ਦਿਲਬਾਗ ਸਿੰਘ ਸੇਖੋਂ (ਬਾਘਾ ਸੇਠ) ਦਾ ਦਿਹਾਂਤ ਹੋ ਗਿਆ | ਇਸ ਮੌਕੇ ਦਿਲਬਾਗ ਸਿੰਘ ...

ਪੂਰੀ ਖ਼ਬਰ »

ਲੋਕ ਆਵਾਸ ਮੁਹਾਲੀ 'ਚ ਭੂਮੀ ਪੂਜਨ ਦੇ ਨਾਲ ਨਿਰਮਾਣ ਸ਼ੁਰੂ

ਮੋਹਾਲੀ, 11 ਸਤੰਬਰ (ਅ.ਬ)- ਮਸ਼ਹੂਰ ਰੀਅਲ ਅਸਟੇਟ ਪ੍ਰੋਜੈਕਟ ਲੋਕ ਆਵਾਸ ਸੈਕਟਰ 74-ਏ, ਮੋਹਾਲੀ 'ਚ ਭੂਮੀ ਪੂਜਨ ਦੇ ਨਾਲ ਨਿਰਮਾਣ ਕਾਰਜ ਦਾ ਸ਼ੁੱਭ ਆਰੰਭ ਹੋ ਗਿਆ | ਇਸ ਮੌਕੇ 'ਤੇ ਹਜ਼ਾਰਾਂ ਦੀ ਸੰਖਿਆ 'ਚ ਲੋਕਾਂ ਨੇ ਪਹੁੰਚ ਕੇ ਪ੍ਰੋਜੈਕਟ ਦੇ ਬਾਰੇ 'ਚ ਜਾਣਕਾਰੀ ਹਾਸਿਲ ਕੀਤੀ ...

ਪੂਰੀ ਖ਼ਬਰ »

ਸਾਰਾਗੜ੍ਹੀ ਦੇ ਸ਼ਹੀਦਾਂ ਦੀ ਯਾਦ 'ਚ ਰਾਜ ਪੱਧਰੀ ਸਮਾਗਮ ਅੱਜ

ਫ਼ਿਰੋਜ਼ਪੁਰ, 11 ਸਤੰਬਰ (ਤਪਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ ਸਾਰਾਗੜ੍ਹੀ ਦੀ ਇਤਿਹਾਸਕ ਲੜਾਈ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਇਤਿਹਾਸਕ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਕਰਵਾਇਆ ਜਾ ਰਿਹਾ ਹੈ | ਡਿਪਟੀ ਕਮਿਸ਼ਨਰ ਚੰਦਰ ਗੈਂਦ ਨੇ ਦੱਸਿਆ ਕਿ ਰਾਜ ਪੱਧਰੀ ...

ਪੂਰੀ ਖ਼ਬਰ »

25 ਕਰੋੜ ਤੋਂ ਵੱਧ ਦੀਆਂ ਰਿਕਵਰੀਆਂ ਦੇ ਰੋਸ ਵਜੋਂ ਰਾਜ ਭਰ 'ਚ ਖ਼ੁਰਾਕ ਇੰਸਪੈਕਟਰਾਂ ਵਲੋਂ ਹੜਤਾਲ

ਸੰਗਰੂਰ, 11 ਸਤੰਬਰ (ਸੁਖਵਿੰਦਰ ਸਿੰਘ ਫੁੱਲ) - ਇੰਸਪੈਕਟਰ ਯੂਨੀਅਨ ਪੰਜਾਬ ਦੇ ਪ੍ਰਧਾਨ ਹਰਮਨਦੀਪ ਸਿੰਘ ਥਿੰਦ ਨੇ ਦੱਸਿਆ ਕਿ ਵਿਭਾਗ ਵਲੋਂ ਕਣਕ ਦੀ ਸਾਂਭ ਸੰਭਾਲ ਦੀ ਸਾਬਾਸ਼ੀ ਦੇਣ ਦੀ ਬਜਾਏ 25 ਕਰੋੜ ਦੀਆਂ ਰਿਕਵਰੀਆਂ ਇੰਸਪੈਕਟਰਾਂ 'ਤੇ ਪਾ ਦਿੱਤੀਆਂ ਗਈਆਂ ਹਨ, ਜੋ ਕਿ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਤੇ ਪੰਜਾਬ ਜਾਗਿ੍ਤੀ ਮੰਚ ਨੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 10 ਪ੍ਰੋਗਰਾਮ ਉਲੀਕੇ

ਪਟਿਆਲਾ, 11 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਤੇ ਪੰਜਾਬ ਜਾਗਿ੍ਤੀ ਮੰਚ ਨੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 10 ਪ੍ਰੋਗਰਾਮ ਉਲੀਕੇ ਹਨ | ਟਰੱਸਟ ਦੇ ਅਰਬਨ ਅਸਟੇਟ ਪਟਿਆਲਾ ਦਫ਼ਤਰ ਵਿਖੇ ਮੈਨੇਜਿੰਗ ...

ਪੂਰੀ ਖ਼ਬਰ »

ਚੋਣ ਕਮਿਸ਼ਨ ਤੋਂ ਪੱਕੀ ਰਿਹਾਇਸ਼ ਵਾਲੇ ਸਥਾਨ 'ਤੇ ਵੋਟ ਸ਼ਿਫ਼ਟ ਕਰਨ ਦੀ ਮੰਗ

ਪੋਜੇਵਾਲ ਸਰਾਂ, 11 ਸਤੰਬਰ (ਨਵਾਂਗਰਾਈਾ)- ਲੋਕਾਂ ਦੀ ਮੰਗ ਹੈ ਕਿ ਵੋਟਰ ਦੀ ਜਿੱਥੇ ਪੱਕੀ ਰਿਹਾਇਸ਼ ਹੈ ਉਸ ਦੀ ਵੋਟ ਉੱਥੇ ਹੀ ਬਣਨੀ ਚਾਹੀਦੀ ਹੈ | ਭਾਵੇਂ ਭਾਰਤੀ ਕਮਿਸ਼ਨ ਵਲੋਂ ਹਰ ਵਾਰ ਇਹ ਕਿਹਾ ਜਾਂਦਾ ਹੈ ਕਿ ਹਰੇਕ ਯੋਗ ਵੋਟਰ ਦੀ ਵੋਟ ਨਾ ਸਿਰਫ਼ ਇਕ ਹੀ ਸਥਾਨ 'ਤੇ ...

ਪੂਰੀ ਖ਼ਬਰ »

ਜੰਮੂ ਹਸਪਤਾਲ ਜਲੰਧਰ ਦੀ 16ਵੀਂ ਵਰ੍ਹੇਗੰਢ 'ਤੇ ਵਿਸ਼ੇਸ਼ ਮੈਡੀਕਲ ਕੈਂਪ

ਜਲੰਧਰ, 11 ਸਤੰਬਰ (ਐੱਮ. ਐ ੱਸ. ਲੋਹੀਆ) -ਮਿਆਰੀ ਸਿਹਤ ਸੇਵਾਵਾਂ ਦੇਣ ਕਰਕੇ ਵਿਦੇਸ਼ਾਂ ਤੱਕ ਆਪਣਾ ਨਾਂਅ ਬਣਾ ਚੁੱਕੇ ਜੰਮੂ ਹਸਪਤਾਲ ਨੇ ਕਾਮਯਾਬੀ ਦਾ ਸਫ਼ਰ ਤੈਅ ਕਰਦੇ ਹੋਏ 16 ਸਾਲ ਪੂਰੇ ਕਰ ਲਏ ਹਨ | ਇਸ ਖੁਸ਼ੀ ਨੂੰ ਸਾਰਿਆਂ ਨਾਲ ਸਾਂਝੇ ਕਰਦੇ ਹੋਏ ਹਸਪਤਾਲ ਦੇ ...

ਪੂਰੀ ਖ਼ਬਰ »

ਕਰਤਾਰਪੁਰ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦੀਆਂ ਗੱਡੀਆਂ ਟੋਲ ਮੁਕਤ ਹੋਣ-ਭਾਈ ਲੌ ਾਗੋਵਾਲ

ਸੰਗਰੂਰ, 11 ਸਤੰਬਰ (ਸੁਖਵਿੰਦਰ ਸਿੰਘ ਫੁੱਲ) -ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਕਿਹਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ 550 ਸਾਲਾ ਪ੍ਰਕਾਸ਼ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਬਣਾਈ ਤਾਲਮੇਲ ਕਮੇਟੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX