ਤਾਜਾ ਖ਼ਬਰਾਂ


ਨਿਰਭੈਆ ਮਾਮਲਾ : ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਵਲੋਂ ਦੁਪਹਿਰ 2.30 ਵਜੇ ਸੁਣਾਇਆ ਜਾਵੇਗਾ ਫ਼ੈਸਲਾ
. . .  4 minutes ago
ਨਵੀਂ ਦਿੱਲੀ, 20 ਜਨਵਰੀ- ਨਿਰਭੈਆ ਮਾਮਲੇ 'ਚ ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਸੁਣਵਾਈ ਤੋਂ ਬਾਅਦ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ। ਅਦਾਲਤ ਵਲੋਂ ਦੁਪਹਿਰ 2.30 ਵਜੇ ਇਸ...
ਨਿਰਭੈਆ ਮਾਮਲਾ : ਦੋਸ਼ੀ ਭਵਨ ਦੀ ਭੂਮਿਕਾ ਨੂੰ ਨਾਬਾਲਗ ਵਜੋਂ ਮੰਨ ਕੇ ਚੱਲਿਆ ਜਾਵੇ- ਵਕੀਲ
. . .  8 minutes ago
ਨਵੀਂ ਦਿੱਲੀ, 20 ਜਨਵਰੀ - ਨਿਰਭੈਆ ਸਮੂਹਿਕ ਜਬਰ ਜਨਾਹ ਮਾਮਲੇ 'ਚ ਦੋਸ਼ੀ ਪਵਨ ਕੇ ਗੁਪਤਾ ਦੇ ਵਕੀਲ ਏ.ਪੀ ਸਿੰਘ ਨੇ ਸੁਪਰੀਮ ਕੋਰਟ ਦੇ 3 ਜੱਜਾਂ ਦੀ ਬੈਂਚ ਸਾਹਮਣੇ ਕਿਹਾ ਕਿ ਜਿਸ...
ਨਾਮਜ਼ਦਗੀ ਪੇਪਰ ਦਾਖਲ ਕਰਵਾਉਣ ਤੋਂ ਪਹਿਲਾ ਕੇਜਰੀਵਾਲ ਵੱਲੋਂ ਰੋਡ ਸ਼ੋਅ
. . .  32 minutes ago
ਨਵੀਂ ਦਿੱਲੀ, 20 ਜਨਵਰੀ - ਦਿਲੀ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਪੇਪਰ ਦਾਖਲ ਕਰਵਾਉਣ ਤੋਂ ਪਹਿਲਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਰੋਡ ਸ਼ੋਅ ਕੱਢਿਆ ਜਾ ਰਿਹਾ ਹੈ।
ਪ੍ਰੀਖਿਆ 'ਤੇ ਚਰਚਾ ਦੌਰਾਨ ਬੋਲੇ ਪ੍ਰਧਾਨ ਮੰਤਰੀ ਮੋਦੀ- ਸਿਰਫ਼ ਪ੍ਰੀਖਿਆ ਦੇ ਅੰਕ ਹੀ ਜ਼ਿੰਦਗੀ ਨਹੀਂ
. . .  40 minutes ago
ਨਵੀਂ ਦਿੱਲੀ, 20 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦਿੱਲੀ ਦੇ ਤਾਲਕਟੋਰਾ ਸਟੇਡੀਅਮ 'ਚ ਵਿਦਿਆਰਥੀਆਂ ਨਾਲ 'ਪ੍ਰੀਖਿਆ 'ਤੇ ਚਰਚਾ 2020' ਪ੍ਰੋਗਰਾਮ ਨੂੰ ਸੰਬੋਧਿਤ ਕੀਤਾ। ਇਸ ਦੌਰਾਨ ਪ੍ਰਧਾਨ ਮੰਤਰੀ ਨੇ...
ਨਾਗਰਿਕਤਾ ਕਾਨੂੰਨ ਸਣੇ ਕਈ ਮੁੱਦਿਆਂ 'ਤੇ ਰਾਹੁਲ ਗਾਂਧੀ ਜੈਪੁਰ 'ਚ 28 ਜਨਵਰੀ ਨੂੰ ਕਰਨਗੇ ਬੈਠਕ
. . .  about 1 hour ago
ਨਵੀਂ ਦਿੱਲੀ, 20 ਜਨਵਰੀ- ਕਾਂਗਰਸ ਨੇਤਾ ਰਾਹੁਲ ਗਾਂਧੀ 28 ਜਨਵਰੀ ਨੂੰ ਰਾਜਸਥਾਨ ਦੀ ਰਾਜਧਾਨੀ ਜੈਪੁਰ 'ਚ ਵਿਦਿਆਰਥੀਆਂ, ਨੌਜਵਾਨਾਂ ਅਤੇ ਕਿਸਾਨਾਂ ਨਾਲ ਨਾਗਰਿਕਤਾ ਸੋਧ...
ਸ਼ੋਪੀਆਂ 'ਚ ਮੁਠਭੇੜ ਦੌਰਾਨ ਤਿੰਨ ਅੱਤਵਾਦੀ ਢੇਰ
. . .  about 1 hour ago
ਸ੍ਰੀਨਗਰ, 20 ਜਨਵਰੀ- ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ 'ਚ ਪੈਂਦੇ ਸ਼ੋਪੀਆਂ 'ਚ ਅੱਜ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਤਿੰਨ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਸੁਰੱਖਿਆ ਬਲਾਂ ਨੇ...
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਮਹਿਲਾ ਨਕਸਲੀ ਢੇਰ
. . .  about 1 hour ago
ਰਾਏਪੁਰ, 20 ਜਨਵਰੀ- ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ 'ਚ ਜੰਗਲਾਂ 'ਚ ਸੀ. ਆਰ. ਪੀ. ਐੱਫ. ਦੀ ਅਗਵਾਈ 'ਚ ਸੁਰੱਖਿਆ ਬਲਾਂ ਦੀ ਇੱਕ ਸਾਂਝੀ ਟੀਮ ਨੇ ਮੁਠਭੇੜ ਦੌਰਾਨ ਇੱਕ ਮਹਿਲਾ...
ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 2 hours ago
ਸ੍ਰੀਨਗਰ, 20 ਜਨਵਰੀ- ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ 'ਚ ਪੈਂਦੇ ਸ਼ੋਪੀਆਂ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਦੀ ਖ਼ਬਰ ਹੈ। ਦੱਸਿਆ ਜਾ...
ਪ੍ਰੀਖਿਆ 'ਤੇ ਚਰਚਾ : ਅਸਫਲਤਾ ਤੋਂ ਬਾਅਦ ਅੱਗੇ ਵਧਣ ਨਾਲ ਹੀ ਸਫਲਤਾ ਮਿਲਦੀ ਹੈ- ਮੋਦੀ
. . .  about 2 hours ago
ਪ੍ਰੀਖਿਆ 'ਤੇ ਚਰਚਾ : ਮੈਂ ਆਪਣੇ ਵਿਗਿਆਨੀਆਂ ਦਾ ਹੌਂਸਲਾ ਵਧਾਇਆ- ਮੋਦੀ
. . .  about 2 hours ago
ਪ੍ਰੀਖਿਆ 'ਤੇ ਚਰਚਾ : ਚੰਦਰਯਾਨ ਦੇਖਣ ਲਈ ਪੂਰਾ ਦੇਸ਼ ਜਾਵੇਗਾ- ਪ੍ਰਧਾਨ ਮੰਤਰੀ ਮੋਦੀ
. . .  about 2 hours ago
ਪ੍ਰੀਖਿਆ 'ਤੇ ਚਰਚਾ : ਇਹ ਦਹਾਕਾ 10ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ਲਈ ਖ਼ਾਸ ਹੈ- ਮੋਦੀ
. . .  about 2 hours ago
ਪ੍ਰੀਖਿਆ 'ਤੇ ਚਰਚਾ : ਮਨ 'ਤੇ ਕਾਬੂ ਰੱਖਣਾ ਬਹੁਤ ਜ਼ਰੂਰੀ ਹੈ- ਪ੍ਰਧਾਨ ਮੰਤਰੀ ਮੋਦੀ
. . .  about 2 hours ago
ਪ੍ਰੀਖਿਆ 'ਤੇ ਚਰਚਾ : ਪ੍ਰੀਖਿਆ 'ਚ 'ਮੂਡ ਆਫ਼' ਲਈ ਬਾਹਰ ਦੇ ਹਾਲਾਤ ਵਧੇਰੇ ਜ਼ਿੰਮੇਵਾਰ- ਮੋਦੀ
. . .  about 2 hours ago
ਪ੍ਰੀਖਿਆ 'ਤੇ ਚਰਚਾ : ਇਹ ਦਹਾਕਾ ਹਿੰਦੁਸਤਾਨ ਲਈ ਮਹੱਤਵਪੂਰਨ- ਪ੍ਰਧਾਨ ਮੰਤਰੀ ਮੋਦੀ
. . .  about 2 hours ago
ਪ੍ਰਧਾਨ ਮੰਤਰੀ ਮੋਦੀ ਦੀ ਵਿਦਿਆਰਥੀਆਂ ਨਾਲ ਪ੍ਰੀਖਿਆ 'ਤੇ ਚਰਚਾ ਸ਼ੁਰੂ
. . .  about 2 hours ago
ਇਲਾਹਾਬਾਦ ਦਾ ਨਾਂ ਬਦਲ ਕੇ ਪ੍ਰਯਾਗਰਾਜ ਰੱਖਣ 'ਤੇ ਸੁਪਰੀਮ ਕੋਰਟ ਨੇ ਯੋਗੀ ਸਰਕਾਰ ਨੂੰ ਭੇਜਿਆ ਨੋਟਿਸ
. . .  about 2 hours ago
ਜ਼ਿਲ੍ਹਾ ਬਰਨਾਲਾ ਦੇ ਪਿੰਡ ਕਰਮਗੜ੍ਹ 'ਚ ਬਜ਼ੁਰਗ ਦਾ ਕਤਲ
. . .  about 2 hours ago
ਰਣਦੀਪ ਸੁਰਜੇਵਾਲਾ ਦੇ ਪਿਤਾ ਸ਼ਮਸ਼ੇਰ ਸਿੰਘ ਸੁਰਜੇਵਾਲਾ ਦਾ ਦੇਹਾਂਤ
. . .  about 3 hours ago
ਉੱਤਰ ਪ੍ਰਦੇਸ਼ 'ਚ ਸ਼ੱਕੀ ਆਈ. ਐੱਸ. ਆਈ. ਏਜੰਟ ਗ੍ਰਿਫ਼ਤਾਰ
. . .  about 3 hours ago
ਟਰੱਕ ਅਤੇ ਸਕਾਰਪੀਓ ਵਿਚਾਲੇ ਹੋਈ ਜ਼ਬਰਦਸਤ ਟੱਕਰ, 7 ਲੋਕਾਂ ਦੀ ਮੌਤ
. . .  about 3 hours ago
ਦਿੱਲੀ ਟਰਾਂਸਪੋਰਟ ਵਿਭਾਗ ਦੇ ਦਫ਼ਤਰ 'ਚ ਲੱਗੀ ਅੱਗ
. . .  about 3 hours ago
ਜੇ.ਐਨ.ਯੂ ਸਟੂਡੈਂਟਸ ਯੂਨੀਅਨ ਅੱਜ ਨਵੇਂ ਹੋਸਟਲ ਮੈਨੂਅਲ ਦੇ ਖ਼ਿਲਾਫ਼ ਜਾਵੇਗਾ ਦਿੱਲੀ ਹਾਈ ਕੋਰਟ
. . .  about 4 hours ago
ਅੱਜ ਹੋਵੇਗੀ ਜੇ.ਪੀ. ਨੱਢਾ ਦੀ ਤਾਜਪੋਸ਼ੀ
. . .  about 5 hours ago
ਨਿਰਭੈਆ ਮਾਮਲਾ: ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਹੋਵੇਗੀ ਸੁਣਵਾਈ
. . .  about 4 hours ago
ਅੱਜ ਦਾ ਵਿਚਾਰ
. . .  about 6 hours ago
ਸੰਘਣੀ ਧੁੰਦ ਕਾਰਨ ਬਰਮਿੰਘਮ-ਅੰਮ੍ਰਿਤਸਰ ਉਡਾਣ ਨੂੰ ਮੋੜਿਆ ਦਿੱਲੀ ਵੱਲ
. . .  1 day ago
ਫੈਸਲਾਕੁੰਨ ਵਨਡੇ 'ਚ ਭਾਰਤ ਦੀ ਆਸਟ੍ਰੇਲੀਆ ਉੱਪਰ 7 ਵਿਕਟਾਂ ਨਾਲ ਸ਼ਾਨਦਾਰ ਜਿੱਤ
. . .  1 day ago
ਭਾਰਤ ਆਸਟ੍ਰੇਲੀਆ ਫੈਸਲਾਕੁੰਨ ਵਨਡੇ : ਕਪਤਾਨ ਵਿਰਾਟ ਕੋਹਲੀ ਸੈਂਕੜੇ ਤੋਂ ਖੁੰਝੇ, 89 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ 34 ਓਵਰਾਂ ਮਗਰੋਂ 188 ਦੌੜਾਂ 'ਤੇ, ਜਿੱਤਣ ਲਈ ਚਾਹੀਦੀਆਂ ਹਨ 99 ਦੌੜਾਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ 31 ਓਵਰਾਂ ਮਗਰੋਂ 161/1 'ਤੇ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ ਨੂੰ 120 ਗੇਂਦਾਂ ਵਿਚ ਜਿੱਤਣ ਲਈ ਚਾਹੀਦੀਆਂ ਹਨ 131 ਦੌੜਾਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਰੋਹਿਤ ਸ਼ਰਮਾ ਨੇ 110 ਗੇਂਦਾਂ 'ਤੇ ਠੋਕਿਆ ਸੈਂਕੜਾ, ਸਕੋਰ 154/1
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ ਦੀਆਂ ਇਕ ਵਿਕਟ ਦੇ ਨੁਕਸਾਨ 'ਤੇ 150 ਦੌੜਾਂ ਪੂਰੀਆਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਵਿਰਾਟ ਕੋਹਲੀ ਨੇ ਕਪਤਾਨ ਵਜੋਂ 5 ਹਜ਼ਾਰ ਦੌੜਾਂ ਕੀਤੀਆਂ ਪੂਰੀਆਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ ਨੇ 20.3 ਓਵਰਾਂ 'ਚ 100 ਦੌੜਾਂ ਕੀਤੀਆਂ ਪੂਰੀਆਂ
. . .  1 day ago
ਹਵਲਦਾਰ ਬਲਜਿੰਦਰ ਸਿੰਘ ਦਾ ਕੀਤਾ ਗਿਆ ਅੰਤਿਮ ਸਸਕਾਰ
. . .  1 day ago
ਭਾਰਤ ਆਸਟ੍ਰੇਲੀਆ ਮੈਚ : ਰੋਹਿਤ ਸ਼ਰਮਾ ਨੇ ਬਣਾਇਆ ਅਰਧ ਸੈਂਕੜਾ
. . .  1 day ago
ਭਾਰਤ ਆਸਟ੍ਰੇਲੀਆ ਮੈਚ : ਕੇ.ਐਲ. ਰਾਹੁਲ 19 ਦੌੜਾਂ ਬਣਾ ਕੇ ਆਊਟ, ਭਾਰਤ 69/1 'ਤੇ
. . .  1 day ago
ਭਾਰਤ ਆਸਟ੍ਰੇਲੀਆ ਫੈਸਲਾਕੁੰਨ ਵਨਡੇ : ਭਾਰਤ 5 ਓਵਰਾਂ ਮਗਰੋਂ 61/0 'ਤੇ
. . .  1 day ago
ਸਬਜ਼ੀ ਵੇਚਣ ਵਾਲੇ ਦਾ ਨਿਕਲਿਆ ਲੋਹੜੀ ਬੰਪਰ
. . .  1 day ago
ਭਾਰਤ ਆਸਟ੍ਰੇਲੀਆ ਫੈਸਲਾਕੁੰਨ ਵਨਡੇ : ਭਾਰਤ 5 ਓਵਰਾਂ ਮਗਰੋਂ 38/0 'ਤੇ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਆਸਟ੍ਰੇਲੀਆ ਨੇ ਭਾਰਤ ਨੂੰ ਜਿੱਤ ਲਈ ਦਿੱਤਾ 287 ਦੌੜਾਂ ਦਾ ਟੀਚਾ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਆਸਟ੍ਰੇਲੀਆ ਦਾ ਨੌਵਾਂ ਖਿਡਾਰੀ ਆਊਟ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਮੁਹੰਮਦ ਸ਼ੰਮੀ ਨੇ ਇੱਕੋ ਓਵਰ 'ਚ ਆਸਟ੍ਰੇਲੀਆ ਦੇ ਦੋ ਖਿਡਾਰੀ ਕੀਤੇ ਆਊਟ
. . .  1 day ago
...ਤੇ ਹੁਣ ਮੁਕਤਸਰ ਸਾਹਿਬ 'ਚ ਫੜਿਆ ਗਿਆ ਕਿਸੇ ਹੋਰ ਉਮੀਦਵਾਰ ਦੀ ਥਾਂ ਟੈੱਟ ਦਾ ਪੇਪਰ ਦੇ ਰਿਹਾ ਵਿਅਕਤੀ
. . .  1 day ago
ਕਸ਼ਮੀਰ 'ਚ ਇੰਟਰਨੈੱਟ ਨੂੰ ਲੈ ਕੇ ਦਿੱਤੇ ਬਿਆਨ 'ਤੇ ਨੀਤੀ ਆਯੋਗ ਦੇ ਮੈਂਬਰ ਸਾਰਸਵਤ ਨੇ ਦਿੱਤੀ ਸਫ਼ਾਈ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਭਾਰਤ ਨੂੰ ਮਿਲੀ 6ਵੀਂ ਸਫਲਤਾ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਆਸਟ੍ਰੇਲੀਆ ਦੇ ਸਟੀਵ ਸਮਿਥ ਦੀਆਂ 100 ਦੌੜਾਂ ਪੂਰੀਆਂ
. . .  1 day ago
ਨਾਗਰਿਕਤਾ ਕਾਨੂੰਨ ਅਤੇ ਐੱਨ. ਆਰ. ਸੀ. ਭਾਰਤ ਦਾ ਅੰਦਰੂਨੀ ਮਾਮਲਾ ਪਰ ਇਸ ਦੀ ਲੋੜ ਨਹੀਂ ਸੀ- ਸ਼ੇਖ਼ ਹਸੀਨਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 27 ਭਾਦੋਂ ਸੰਮਤ 551

ਹਰਿਆਣਾ / ਹਿਮਾਚਲ

ਧਰਨੇ ਦੇ ਰਹੇ ਪੇਂਡੂ ਸਫ਼ਾਈ ਕਰਮਚਾਰੀਆਂ ਨੇ ਭਾਜਪਾ ਦੇ ਵਿਧਾਇਕਾਂ ਤੇ ਸੰਸਦ ਮੈਂਬਰਾਂ ਦੇ ਘਰ ਨੂੰ ਘੇਰਨ ਦਾ ਲਿਆ ਫੈਸਲਾ

ਸਿਰਸਾ, 11 ਸਤੰਬਰ ਭੁਪਿੰਦਰ ਪੰਨੀਵਾਲੀਆ)- ਪਿਛਲੇ ਪੰਦਰਾਂ ਦਿਨਾਂ ਤੋਂ ਮੰਗਾਂ ਮੰਨਵਾਉਣ ਲਈ ਧਰਨੇ 'ਤੇ ਬੈਠੇ ਪੇਂਡੂ ਸਫ਼ਾਈ ਕਰਮਚਾਰੀਆਂ ਨੇ ਧਰਨੇ ਨੂੰ ਆਗਾਮੀ 14 ਸਤੰਬਰ ਤੱਕ ਵਧਾਉਂਦੇ ਹੋਏ ਭਾਜਪਾ ਦੇ ਵਿਧਾਇਕਾਂ ਤੇ ਸੰਸਦ ਮੈਂਬਰਾਂ ਨੂੰ ਘੇਰਨ ਦਾ ਫ਼ੈਸਲਾ ਲਿਆ ਹੈ | ਆਪਣੀਆਂ ਮੰਗਾਂ ਨੂੰ ਲੈ ਕੇ ਪੇਂਡੂ ਸਫ਼ਾਈ ਕਰਮਚਾਰੀ ਪਿਛਲੇ ਪੰਦਰਾਂ ਦਿਨਾਂ ਤੋਂ ਧਰਨਾ ਪ੍ਰਦਰਸ਼ਨ ਕਰ ਰਹੇ ਹਨ | ਬੀਡੀਓ ਦਫ਼ਤਰ ਦੇ ਸਾਹਮਣੇ ਧਰਨੇ 'ਤੇ ਬੈਠੇ ਸਫ਼ਾਈ ਕਰਮਚਾਰੀ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਸਰਕਾਰ ਸਫ਼ਾਈ ਕਰਮਚਾਰੀਆਂ ਨੂੰ ਅਣਗੌਲਿਆਂ ਕਰ ਰਹੀ ਹੈ | ਮੁੱਖ ਮੰਤਰੀ ਨੇ ਸਫ਼ਾਈ ਕਰਮਚਾਰੀਆਂ ਦੀਆਂ ਕਈ ਮੰਗਾਂ ਨੂੰ ਪੂਰਾ ਕਰਨ ਲਈ ਸਫ਼ਾਈ ਕਰਮਚਾਰੀ ਯੂਨੀਅਨ ਨੂੰ ਘਰ ਬੁਲਾਇਆ ਸੀ ਪਰ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਜਿਸ ਕਾਰਨ ਕਰਮਚਾਰੀਆਂ ਵਿਚ ਭਾਰੀ ਰੋਹ ਪੈਦਾ ਹੋ ਗਿਆ ਹੈ | ਇਸ ਮੌਕੇ 'ਤੇ ਸੀਟੂ ਦੇ ਸੂਬਾਈ ਜਨਰਲ ਸਕੱਤਰ ਵਿਨੋਦ ਕੁਮਾਰ ਨੇ ਕਿਹਾ ਕਿ 12 ਤੇ 13 ਸਤੰਬਰ ਨੂੰ ਸਫ਼ਾਈ ਕਰਮਚਾਰੀ ਧਰਨੇ ਪ੍ਰਦਰਸ਼ਨ ਕਰਨਗੇ ਅਤੇ 14 ਸਤੰਬਰ ਨੂੰ ਇਕ-ਇਕ ਕੋਲੀ ਆਟੇ ਦੀ ਮੰਗ ਕੇ ਭਾਜਪਾ ਦੇ ਵਿਧਾਇਕਾਂ ਤੇ ਸੰਸਦ ਮੈਂਬਰਾਂ ਨੂੰ ਭੇਟ ਕਰਕੇ ਉਨ੍ਹਾਂ ਦੇ ਘਰਾਂ ਅੱਗੇ ਧਰਨਾ ਦੇਣਗੇ | ਉਨ੍ਹਾਂ ਨੇ ਦੱਸਿਆ ਕਿ ਬੀਤੀ 9 ਸਤੰਬਰ ਨੂੰ ਮੁੱਖ ਮੰਤਰੀ ਦੇ ਓਐਸਡੀ ਅਮਰਿੰਦ ਦੇ ਸੱਦੇ 'ਤੇ ਹੀ ਕਰਮਚਾਰੀ ਯੂਨੀਅਨ ਦੇ ਆਗੂ ਮੁੱਖ ਮੰਤਰੀ ਨਾਲ ਗੱਲਬਾਤ ਕਰਨ ਲਈ ਪਹੁੰਚੇ ਸਨ ਪਰ ਪੇਂਡੂ ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਨੂੰ ਅਣਗੌਲਿਆ ਕਰ ਦਿੱਤਾ ਜਿਸ ਕਾਰਨ ਧਰਨੇ ਨੂੰ ਆਗਾਮੀ 14 ਸਤੰਬਰ ਤੱਕ ਵਧਾਇਆ ਗਿਆ ਹੈ | ਉਨ੍ਹਾਂ ਨੇ ਚਿਤਾਵਨੀ ਦਿੱਤੀ ਕਿ ਜੇ 14 ਸਤੰਬਰ ਤੱਕ ਸਫ਼ਾਈ ਕਰਮਚਾਰੀਆਂ ਦੀਆਂ ਸਾਰੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਇਸ ਅੰਦੋਲਨ ਨੂੰ ਹੋਰ ਤਿੱਖਾ ਕੀਤਾ ਜਾਵੇਗਾ | ਇਸ ਮੌਕੇ 'ਤੇ ਬਲਬੀਰ ਸਿੰਘ, ਮਨੋਜ ਕੁਮਾਰ, ਸੁਰੇਸ਼ ਕੁਮਾਰ, ਮਹੇਸ਼ ਚੰਦਰ, ਵਰਿੰਦਰ, ਪ੍ਰਦੀਪ, ਜਸਬੀਰ, ਸਤਬੀਰ, ਮਦਨ ਸਿੰਘ, ਸੁਰਿੰਦਰ ਪੋਮਾ, ਸੰਦੀਪ, ਚਰਨਦਾਸ, ਉਦੈਬੀਰ, ਗੋਬਿੰਦ, ਸਤਿਆਵਾਨ, ਸ਼ਮਸ਼ੇਰ, ਰਾਜਿੰਦਰ ਆਦਿ ਸਮੇਤ ਅਨੇਕ ਸਫ਼ਾਈ ਕਾਮੇ ਮੌਜੂਦ ਸਨ |

ਨਗਰ ਪਾਲਿਕਾ ਕਰਮਚਾਰੀ ਯੂਨੀਅਨ ਨੇ ਝਾੜੂ ਪ੍ਰਦਰਸ਼ਨ ਕੀਤਾ

ਕਰਨਾਲ, 11 ਸਤੰਬਰ (ਗੁਰਮੀਤ ਸਿੰਘ ਸੱਗੂ)-ਸਰਕਾਰ ਵਲੋਂ ਸਫਾਈ ਅਮਲੇ ਅਤੇ ਫਾਇਰਮੈਨ ਨਾਲ ਕੀਤੇ ਸਮਝੌਤੇ ਨੂੰ ਲਾਗੂ ਨਾ ਕੀਤੇ ਜਾਣ ਦੇ ਵਿਰੋਧ ਵਿਚ ਮਿਉਂਸਪਲ ਇੰਪਲਾਈਜ਼ ਯੂਨੀਅਨ ਨੇ ਹੱਥਾਂ ਵਿਚ ਝਾੜੂ ਫੜ ਕੇ ਰੋਸ ਪ੍ਰਦਰਸ਼ਨ ਕੀਤਾ | ਨਗਰ ਨਿਗਮ ਵਿਚ ਬੈਠਕ ਕਰਨ ਤੋਂ ...

ਪੂਰੀ ਖ਼ਬਰ »

ਚੌਟਾਲਿਆਂ ਵਿਚਕਾਰ ਏਕੇ ਲਈ ਖਾਪ ਪੰਚਾਇਤਾਂ ਵਲੋਂ ਪਿੰਡ ਚੌਟਾਲਾ 'ਚ ਦਸਤਕ

ਡੱਬਵਾਲੀ, 11 ਸਤੰਬਰ (ਇਕਬਾਲ ਸਿੰਘ ਸ਼ਾਂਤ)-ਚੌਟਾਲਾ ਪਰਿਵਾਰ ਦੀ ਇੱਕਜੁਟਤਾ ਲਈ ਵਚਨਬੱਧ ਹਰਿਆਣਾ ਸਵਾਭਿਮਾਨ ਅੰਦੋਲਨ ਦੇ ਬੈਨਰ ਹੇਠਾਂ ਖਾਪ ਪੰਚਾਇਤਾਂ ਅਤੇ ਕਿਸਾਨ ਸੰਗਠਨਾਂ ਨੇ ਚੌਟਾਲਿਆਂ ਦੇ ਜੱਦੀ ਪਿੰਡ ਚੌਟਾਲਾ 'ਚ ਦਸਤਕ ਦਿੱਤੀ | ਅੰਦੋਲਨ ਦੇ ਪ੍ਰਧਾਨ ਰਮੇਸ਼ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਧਾਨ ਵੇਦ ਫੂਲਾਂ ਨੇ ਬਜ਼ੁਰਗ ਨੂੰ ਪੱਗ ਪਹਿਨਾ ਕੇ ਜਨਤਕ ਮੁਹਿੰਮ ਦੀ ਸ਼ੁਰੂਆਤ ਕੀਤੀ

ਫਤਿਹਾਬਾਦ, 11 ਸਤੰਬਰ (ਹਰਬੰਸ ਸਿੰਘ ਮੰਡੇਰ)- ਫਤਿਹਾਬਾਦ ਜ਼ਿਲ੍ਹੇ ਦੇ ਪਿੰਡ ਬੋਦੀਵਾਲੀ ਦੇ ਸਭ ਤੋਂ ਬਜ਼ੁਰਗ ਵਿਅਕਤੀ ਅਤੇ ਸਾਬਕਾ ਸਰਪੰਚ ਮਨਫੂਲ ਸਾਈ ਦੇ ਸਨਮਾਨ ਵਿਚ ਮੁੱਖ ਮੰਤਰੀ ਮਨੋਹਰ ਲਾਲ ਵਲੋ ਭੇਜੀ ਗਈ ਪੱਗ ਭਾਜਪਾ ਜ਼ਿਲ੍ਹਾ ਪ੍ਰਧਾਨ ਵੇਦ ਫੁੱਲਾਂ ਨੇ ...

ਪੂਰੀ ਖ਼ਬਰ »

ਛੱਤ ਤੋਂ ਡਿੱਗਣ ਕਾਰਨ ਇਕ ਵਿਅਕਤੀ ਦੀ ਮੌਤ

ਏਲਨਾਬਾਦ, 11 ਸਤੰਬਰ (ਜਗਤਾਰ ਸਮਾਲਸਰ)- ਪਿਛਲੀ ਰਾਤ ਪਿੰਡ ਕੇਸ਼ੂਪੁਰਾ ਵਿਚ ਘਰ ਦੀ ਛੱਤ ਤੋਂ ਡਿੱਗਣ ਨਾਲ ਇੱਕ ਵਿਅਕਤੀ ਦੀ ਮੌਤ ਹੋ ਗਈ | ਪੁਲਿਸ ਨੂੰ ਦਿੱਤੇ ਗਏ ਬਿਆਨ ਵਿਚ ਮਿ੍ਤਕ ਦੇ ਪੁੱਤਰ ਵਿਪਨ ਕੁਮਾਰ ਨੇ ਦੱਸਿਆ ਕਿ ਉਸ ਦਾ ਪਿਤਾ ਸੁਖਵੀਂਦਰ ਸਿੰਘ (52) ਪੁੱਤਰ ...

ਪੂਰੀ ਖ਼ਬਰ »

ਨੇਜੀਆ ਰੋਡ 'ਤੇ ਇਕੋ ਥਾਂ ਵਾਪਰੇ ਤਿੰਨ ਹਾਦਸੇ, ਦੋ ਜਣਿਆਂ ਦੀ ਮੌਤ, ਇਕ ਗੰਭੀਰ ਜ਼ਖ਼ਮੀ

ਸਿਰਸਾ, 11 ਸਤੰਬਰ (ਭੁਪਿੰਦਰ ਪੰਨੀਵਾਲੀਆ)-ਇਥੋਨ ਦੇ ਨੇਜੀਆ ਰੋਡ 'ਤੇ ਲੰਘੀ ਰਾਤ ਇਕੋਂ ਥਾਂ 'ਤੇ ਵਾਪਰੇ ਤਿੰਨ ਹਾਦਸਿਆਂ ਵਿਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਜਦੋਂਕਿ ਇਕ ਮੋਟਰਸਾਈਕਲ ਸਵਾਰ ਗੰਭੀਰ ਜ਼ਖ਼ਮੀ ਹੋ ਗਿਆ | ਜ਼ਖ਼ਮੀ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ | ...

ਪੂਰੀ ਖ਼ਬਰ »

ਕਿੱਲੋਮੀਟਰ ਸਕੀਮ ਰੱਦ ਕਰਨ ਦੀ ਮੰਗ ਨੂੰ ਲੈ ਕੇ ਰੋਡਵੇਜ਼ ਕਰਮਚਾਰੀਆਂ ਨੇ ਕੀਤਾ ਪ੍ਰਦਰਸ਼ਨ

ਸਿਰਸਾ, 11 ਸਤੰਬਰ (ਭੁਪਿੰਦਰ ਪੰਨੀਵਾਲੀਆ)-ਹਰਿਆਣਾ ਰੋਡਵੇਜ਼ ਕਰਮਚਾਰੀ ਤਾਲਮੇਲ ਕਮੇਟੀ ਦੇ ਸੱਦੇ 'ਤੇ ਸਿਰਸਾ ਡਿਪੂ ਦੇ ਰੋਡਵੇਜ਼ ਕਰਮਚਾਰੀਆਂ ਨੇ ਕਿੱਲੋਮੀਟਰ ਸਕੀਮ ਰੱਦ ਕੀਤੇ ਜਾਣ ਦੀ ਮੰਗ ਨੂੰ ਲੈ ਕੇ ਸਰਕਾਰ ਿਖ਼ਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਕੇ ...

ਪੂਰੀ ਖ਼ਬਰ »

ਜੇ.ਸੀ.ਆਈ. ਗੋਲਡ ਨੇ ਚਲਾਈ ਸੜਕ ਸੁਰੱਖਿਆ ਜਾਗਰੂਕਤਾ ਮੁਹਿੰਮ

ਕਰਨਾਲ, 11 ਸਤੰਬਰ (ਗੁਰਮੀਤ ਸਿੰਘ ਸੱਗੂ)-ਜੇ.ਸੀ.ਆਈ. ਗੋਲਡ ਨੇ ਨਿਰਮਲ ਕੁਟੀਆਂ ਚੌਾਕ ਵਿਖੇ ਸੜਕ ਸੁਰੱਖਿਆ ਜਾਗਰੂਕਤਾ ਮੁਹਿੰਮ ਚਲਾਈ, ਜਿਸ ਵਿਚ ਨੈਸ਼ਨਲ ਹਾਈਵੇ ਟ੍ਰੈਫਿਕ ਐਸ.ਪੀ. ਓਮਵੀਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ | ਇਸ ਮੌਕੇ ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਜੇ.ਸੀ.ਆਈ. ਸਿਟੀ ਨੇ ਪੌਲੀਥੀਨ ਖਤਮ ਕਰਨ ਦਾ ਦਿੱਤਾ ਸੱਦਾ

ਕਰਨਾਲ, 11 ਸਤੰਬਰ (ਗੁਰਮੀਤ ਸਿੰਘ ਸੱਗੂ)-ਜੇ.ਸੀ.ਆਈ. ਕਰਨਾਲ ਸਿਟੀ ਵਲੋਂ ਸਬਜ਼ੀ ਮੰਡੀ ਚੌਾਕ ਮੁਗਲ ਕੈਨਾਲ ਵਿਖੇ ਪ੍ਰੋਗਰਾਮ ਆਯੋਜਿਤ ਕਰ ਲੋਕਾਂ ਨੂੰ ਵਾਤਾਵਰਨ ਪ੍ਰਤੀ ਜਾਗਰੂਕ ਕੀਤਾ ਗਿਆ ਅਤੇ ਪੌਲੀਥੀਨ ਦੀ ਵਰਤੋਂ ਨਾ ਕੀਤੇ ਜਾਣ ਦਾ ਸੱਦਾ ਦਿੱਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਖਾਲਸਾ ਕਾਲਜ ਵਿਚ ਟੈ੍ਰਫ਼ਿਕ ਜਾਗਰੂਕਤਾ ਕੈਂਪ ਲਗਾਇਆ

ਕਰਨਾਲ, 11 ਸਤੰਬਰ (ਗੁਰਮੀਤ ਸਿੰਘ ਸੱਗੂ)-ਗੁਰੂ ਨਾਨਕ ਖਾਲਸਾ ਕਾਲਜ ਵਿਖੇ ਸੜਕ ਸੁਰੱਖਿਆ ਅਤੇ ਟ੍ਰੈਫ਼ਿਕ ਨਿਯਮਾਂ ਪ੍ਰਤੀ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ਟ੍ਰੈਫ਼ਿਕ ਪੁਲਿਸ ਦੇ ਸਬ ਇੰਸਪੈਕਟਰ ਅਸ਼ੋਕ ਕੁਮਾਰ ਨੇ ਐਨ.ਸੀ.ਸੀ. ਅਤੇ ਐਨ.ਐਸ.ਐਸ. ਦੇ ...

ਪੂਰੀ ਖ਼ਬਰ »

ਆਪ ਨੇ ਚਲਾਇਆ ਜਨ ਅਭਿਆਨ

ਫਤਿਹਾਬਾਦ, 11 ਸਤੰਬਰ (ਹਰਬੰਸ ਸਿੰਘ ਮੰਡੇਰ) ਵਿਧਾਨ ਸਭਾ ਚੋਣਾ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਲਕਸ਼ਿਆ ਗਰਗ ਨੂੰ ਪਾਰਟੀ ਵਲੋ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਪਾਰਟੀ ਦੇ ਨੇਤਾਵਾਂ ਅਤੇ ਵਰਕਰਾਂ ਵਲੋ ਜਨ ਸੰਪਰਕ ਅਭਿਆਨ ਸ਼ੁਰੂ ਕੀਤਾ ਗਿਆ ਹੈ ...

ਪੂਰੀ ਖ਼ਬਰ »

ਡੀ.ਏ.ਵੀ. ਕੰਨਿਆ ਕਾਲਜ ਵਿਖੇ 'ਉੱਨਤ ਭਾਰਤ ਅਭਿਆਨ' ਤਹਿਤ ਹਰਿਆਣਾ ਰਾਜ ਉੱਚ ਸਿੱਖਿਆ ਪ੍ਰੀਸ਼ਦ ਨੇ ਸੈਮੀਨਾਰ ਕਰਵਾਇਆ

ਯਮੁਨਾਨਗਰ, 11 ਸਤੰਬਰ (ਗੁਰਦਿਆਲ ਸਿੰੰਘ ਨਿਮਰ)-ਯਮੁਨਾਨਗਰ ਦੇ ਡੀ.ਏ.ਵੀ. ਕੰਨਿਆ ਕਾਲਜ ਵਿਖੇ 'ਉਨਤ ਭਾਰਤ ਅਭਿਆਨ' ਤਹਿਤ ਹਰਿਆਣਾ ਰਾਜ ਉੱਚ ਸਿੱਖਿਆ ਪ੍ਰੀਸ਼ਦ ਵਲੋਂ ਇਕ ਸੈਮੀਨਾਰ ਕਰਵਾਇਆ ਗਿਆ | ਪ੍ਰੋਗਰਾਮ ਦੀ ਪ੍ਰਧਾਨਗੀ ਕਾਲਜ ਪਿ੍ੰਸੀਪਲ ਡਾ. ਵਿਭਾ ਗੁਪਤਾ ਨੇ ...

ਪੂਰੀ ਖ਼ਬਰ »

ਸੂਬੇ ਵਿਚੋਂ ਨਸ਼ੇ ਦੀ ਬੁਰਾਈ ਨੂੰ ਖ਼ਤਮ ਕਰਨ ਲਈ ਭਾਜਪਾ ਸਰਕਾਰ ਫੇਲ੍ਹ-ਨੈਨਾ ਚੌਟਾਲਾ

ਏਲਨਾਬਾਦ, 11 ਸਤੰਬਰ (ਜਗਤਾਰ ਸਮਾਲਸਰ)- ਜਨਨਾਇਕ ਜਨਤਾ ਪਾਰਟੀ ਦੀ ਸੀਨੀਅਰ ਨੇਤਾ ਨੈਨਾ ਚੌਟਾਲਾ ਨੇ ਅੱਜ ਏਲਨਾਬਾਦ ਹਲਕੇ ਦੇ ਪ੍ਰਤਾਪ ਨਗਰ, ਬੇਹਰਵਾਲਾ, ਧੌਲਪਾਲੀਆ, ਮਿਠੁਨਪੁਰਾ, ਕਰਮਸ਼ਾਨਾ, ਕਿਸ਼ਨਪੁਰਾ, ਖਾਰੀ ਸੁਰੇਰਾ, ਪੋਹੜਕਾ ਆਦਿ ਪਿੰਡਾਂ ਵਿਚ ਪਹੁੰਚ ਕੇ ...

ਪੂਰੀ ਖ਼ਬਰ »

ਹਲੋਪਾ ਵਲੋਂ ਸਕੂਲ 'ਚ ਪਾਣੀ ਵਾਲੀਆਂ ਬੋਤਲਾਂ ਵੰਡਣ ਦੇ ਿਖ਼ਲਾਫ਼ ਆਪ ਵਲੋਂ ਵਿਰੋਧ

ਸਿਰਸਾ, 11 ਸਤੰਬਰ (ਭੁਪਿੰਦਰ ਪੰਨੀਵਾਲੀਆ)- ਹਰਿਆਣਾ ਲੋਕਹਿਤ ਪਾਰਟੀ ਦੇ ਪ੍ਰਧਾਨ ਗੋਪਾਲ ਕਾਂਡਾ ਵੱਲੋਂ ਸਕੂਲੀ ਬੱਚਿਆਂ ਨੂੰ ਪਲਾਸਟਿਕ ਦੀਆਂ ਪਾਣੀਆਂ ਵਾਲੀਆਂ ਬੋਤਲਾਂ ਵੰਡੇ ਜਾਣ ਦੇ ਵਿਰੋਧ ਵਿਚ ਆਪ ਆਗੂਆਂ ਨੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਾਪਿਆ ਹੈ | ...

ਪੂਰੀ ਖ਼ਬਰ »

ਹਲੋਪਾ ਵਲੋਂ ਸਕੂਲ 'ਚ ਪਾਣੀ ਵਾਲੀਆਂ ਬੋਤਲਾਂ ਵੰਡਣ ਦੇ ਿਖ਼ਲਾਫ਼ ਆਪ ਵਲੋਂ ਵਿਰੋਧ

ਸਿਰਸਾ, 11 ਸਤੰਬਰ (ਭੁਪਿੰਦਰ ਪੰਨੀਵਾਲੀਆ)- ਹਰਿਆਣਾ ਲੋਕਹਿਤ ਪਾਰਟੀ ਦੇ ਪ੍ਰਧਾਨ ਗੋਪਾਲ ਕਾਂਡਾ ਵੱਲੋਂ ਸਕੂਲੀ ਬੱਚਿਆਂ ਨੂੰ ਪਲਾਸਟਿਕ ਦੀਆਂ ਪਾਣੀਆਂ ਵਾਲੀਆਂ ਬੋਤਲਾਂ ਵੰਡੇ ਜਾਣ ਦੇ ਵਿਰੋਧ ਵਿਚ ਆਪ ਆਗੂਆਂ ਨੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਾਪਿਆ ਹੈ | ...

ਪੂਰੀ ਖ਼ਬਰ »

ਬੇਅੰਤ ਵਿੱਦਿਆ ਭਵਨ ਸਕੂਲ ਦੇ ਖਿਡਾਰੀ ਰਾਸ਼ਟਰੀ ਪੱਧਰ 'ਤੇ ਚਮਕੇ

ਏਲਨਾਬਾਦ, 11 ਸਤੰਬਰ (ਜਗਤਾਰ ਸਮਾਲਸਰ)- 21ਵੇ ਰਾਸ਼ਟਰ ਪੱਧਰੀ ਰੱਸਾਕਸ਼ੀ ਖੇਡ ਮੁਕਾਬਲਿਆਂ ਵਿਚ ਹਰਿਆਣਾ ਦੀ ਟੀਮ ਵਲੋਂ ਖੇਡਦੇ ਹੋਏ ਬੇਅੰਤ ਵਿੱਦਿਆ ਭਵਨ ਸਕੂਲ ਜੀਵਨਨਗਰ ਦੇ ਖਿਡਾਰੀ ਕਮਲਪ੍ਰੀਤ ਸਿੰਘ ਬਾਜਵਾ ਨੇ ਗੋਲਡ ਮੈਡਲ ਜਿੱਤਿਆ ਅਤੇ ਮਹੀਪ ਸਿੰਘ ਗਿੱਲ ਨੇ ...

ਪੂਰੀ ਖ਼ਬਰ »

ਰਾਤ ਦੇ ਸਮੇਂ ਦੁਕਾਨ ਵਿਚ ਪਾੜ ਲਗਾ ਕੇ ਗਹਿਣੇ ਚੋਰੀ ਕਰਨ ਦੇ ਮਾਮਲੇ 'ਚ ਇਕ ਗਿ੍ਫ਼ਤਾਰ

ਸ਼ਾਹਬਾਦ ਮਾਰਕੰਡਾ, 11 ਸਤੰਬਰ (ਅਵਤਾਰ ਸਿੰਘ)-ਜ਼ਿਲ੍ਹਾ ਪੁਲਿਸ ਕੁਰੂਕਸ਼ੇਤਰ ਨੇ ਰਾਤ ਦੇ ਸਮੇਂ ਦੁਕਾਨ ਵਿਚ ਪਾੜ ਲਗਾ ਕੇ ਗਹਿਣੇ ਚੋਰੀ ਕਰਨ ਦੇ ਮਾਮਲੇ ਵਿਚ ਇਕ ਮੁਲਜ਼ਮ ਨੂੰ ਗਿ੍ਫਤਾਰ ਕੀਤਾ ਹੈ | ਜ਼ਿਲ੍ਹਾ ਪੁਲਿਸ ਕੁਰੂਕਸ਼ੇਤਰ ਦੀ ਅਪਰਾਧ ਸ਼ਾਖਾ- 2 ਨੇ ਗੰਗੂ ਉਰਫ ...

ਪੂਰੀ ਖ਼ਬਰ »

ਸਰਕਾਰੀ ਡਿਊਟੀ 'ਚ ਵਿਘਨ ਪਾਉਣ, ਮਾਰਕੁੱਟ ਕਰਨ ਤੇ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਮਾਮਲੇ 'ਚ ਦੋ ਕਾਬੂ

ਸ਼ਾਹਬਾਦ ਮਾਰਕੰਡਾ, 11 ਸਤੰਬਰ (ਅਵਤਾਰ ਸਿੰਘ)-ਜ਼ਿਲ੍ਹਾ ਪੁਲਿਸ ਕੁਰੂਕਸ਼ੇਤਰ ਨੇ ਸਰਕਾਰੀ ਡਿਊਟੀ ਵਿਚ ਵਿਘਨ ਪਾਉਣ, ਮਾਰਕੁੱਟ ਕਰਨ ਅਤੇ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਮਾਮਲੇ ਵਿਚ ਦੋ ਮੁਲਜ਼ਮਾਂ ਪ੍ਰਵੀਨ ਵਾਸੀ ਘੁਮਿਆਰ ਮੁਹੱਲਾ ਲਾਡਵਾ ਅਤੇ ਸਤੀਸ਼ ਕੁਮਾਰ ...

ਪੂਰੀ ਖ਼ਬਰ »

ਚੌਟਾਲਾ ਪਰਿਵਾਰ ਨੂੰ ਇਕਜੁੱਟ ਕਰਨ ਲਈ ਖਾਪ ਪੰਚਾਇਤ ਹੋਈ ਸਰਗਰਮ

ਸਿਰਸਾ, 11 ਸਤੰਬਰ ਭੁਪਿੰਦਰ ਪੰਨੀਵਾਲੀਆ)-ਹਰਿਆਣਾ ਵਿਧਾਨ ਸਭਾ ਦੀਆਂ ਚੋਣਾਂ ਦੇ ਮੱਦੇਨਜ਼ਰ ਹਰਿਆਣਾ ਸਵਾਭਿਮਾਨ ਅੰਦੋਲਨ ਅਤੇ ਖਾਪ ਪੰਚਾਇਤ ਪ੍ਰਤੀਨਿਧੀ ਰਮੇਸ਼ ਦਲਾਲ ਨੇ ਕਿਹਾ ਹੈ ਕਿ ਉਨ੍ਹਾਂ ਦਾ ਇਹ ਜਤਨ ਹੈ ਕਿ ਚੋਣਾਂ ਦੇ ਐਲਾਨ ਹੋਣ ਤੋਂ ਪਹਿਲਾਂ-ਪਹਿਲਾਂ ...

ਪੂਰੀ ਖ਼ਬਰ »

ਮਾਰਕੰਡਾ ਨੈਸ਼ਨਲ ਕਾਲਜ ਰਸਾਇਣਿਕ ਵਿਭਾਗ ਵਲੋਂ ਵਿਸ਼ੇਸ਼ ਲੈਕਚਰ ਕਰਵਾਇਆ

ਸ਼ਾਹਬਾਦ ਮਾਰਕੰਡਾ 11 ਸਤੰਬਰ (ਅਵਤਾਰ ਸਿੰਘ)-ਮਾਰਕੰਡਾ ਨੈਸ਼ਨਲ ਕਾਲਜ ਸ਼ਾਹਬਾਦ ਮਾਰਕੰਡਾ ਵਿਚ ਰਸਾਇਣਿਕ ਵਿਭਾਗ ਵਲੋਂ 'ਕਵਾਂਟਮ ਮੈਕੇਨਿਕਸ ਇਨ ਕੈਮਿਸਟਰੀ' ਵਿਸ਼ ਉੱਤੇ ਇਕ ਵਿਸ਼ੇਸ਼ ਲੈਕਚਰ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਡਾ: ਹਰਦੀਪ ...

ਪੂਰੀ ਖ਼ਬਰ »

ਮੁਹੱਲਾ ਭਗਤਪੁਰਾ ਦਾ ਨੌਜਵਾਨ ਭੇਦਭਰੀ ਹਾਲਤ ਵਿਚ ਲਾਪਤਾ

ਫਗਵਾੜਾ, 11 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਸਥਾਨਕ ਭਗਤਪੁਰਾ ਮੁਹੱਲੇ ਦੇ ਇੱਕ ਨੌਜਵਾਨ ਦੇ ਭੇਦਭਰੀ ਹਾਲਤ ਵਿਚ ਲਾਪਤਾ ਹੋਣ ਸਬੰਧੀ ਥਾਣਾ ਸਤਨਾਮਪੁਰਾ ਪੁਲਿਸ ਨੇ ਤਸਵੀਰ ਜਾਰੀ ਕੀਤੀ ਹੈ | ਪੁਲਿਸ ਵੱਲੋਂ ਜਾਰੀ ਸੂਚਨਾ ਦੇ ਅਨੁਸਾਰ ਅਤੁੱਲ ਕੁਮਾਰ ਪੁੱਤਰ ਨਰਿੰਦਰ ...

ਪੂਰੀ ਖ਼ਬਰ »

ਪਰਮਵੀਰ ਚੱਕਰ ਵਿਜੇਤਾ ਸ਼ਹੀਦ ਅਬਦੁਲ ਹਮੀਦ ਦੀ ਸਾਲਾਨਾ ਬਰਸੀ ਮਨਾਈ

ਅਮਰਕੋਟ, 11 ਸਤੰਬਰ (ਗੁਰਚਰਨ ਸਿੰਘ ਭੱਟੀ)-ਪਰਮਵੀਰ ਚੱਕਰ ਵਿਜੇਤਾ ਸ਼ਹੀਦ ਅਬਦੁਲ ਹਮੀਦ ਦੀ ਸਲਾਨਾ ਬਰਸੀ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਅਬਦੁਲ ਹਮੀਦ ਮੈਮੋਰੀਅਲ ਪਿੰਡ ਆਸਲ ਉਤਾੜ ਵਿਖੇ ਮਨਾਈ ਗਈ | ਇਸ ਮੌਕੇ ਤੇ ਸ਼ਹੀਦ ਨੂੰ ...

ਪੂਰੀ ਖ਼ਬਰ »

ਦੋ ਔਰਤਾਂ ਤੇ ਇਕ ਵਿਅਕਤੀ ਨਾਲ ਕੁਟਮਾਰ ਕਰਨ 'ਤੇ 12 ਵਿਅਕਤੀਆਂ ਿਖ਼ਲਾਫ਼ ਕੇਸ ਦਰਜ

ਤਰਨ ਤਾਰਨ, 11 ਸਤੰਬਰ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਦੇ ਥਾਣਾ ਭਿੱਖੀਵਿੰਡ ਦੇ ਪਿੰਡ ਕਲਸੀਆਂ ਕਲਾਂ ਵਿਖੇ ਘਰ ਵਿਚ ਦਾਖਲ ਹੋ ਕੇ 2 ਔਰਤਾਂ ਅਤੇ ਇਕ ਵਿਅਕਤੀ ਨੂੰ ਸੱਟਾਂ ਮਾਰ ਕੇ ਜ਼ਖ਼ਮੀ ਕਰਨ ਦੇ ਦੋਸ਼ ਹੇਠ ਪੁਲਿਸ ਨੇ 12 ਵਿਅਕਤੀਆਂ ਦੇ ਖਿਲਾਫ ਮਾਮਲਾ ਦਰਜ ...

ਪੂਰੀ ਖ਼ਬਰ »

ਬੀਤੀ ਰਾਤ ਲੁਟੇਰਿਆਂ ਨੇ ਪ੍ਰਾਈਵੇਟ ਕੰਪਨੀ ਦੇੇ ਇੰਜੀਨੀਅਰ ਨੂੰ ਲੁੱਟਿਆ

ਝਬਾਲ, 11 ਸਤੰਬਰ (ਸੁਖਦੇਵ ਸਿੰਘ)-ਬੀਤੀ ਰਾਤ ਮੋਟਰ ਸਾਈਕਲ ਸਵਾਰ ਤਿੰਨ ਲੁਟੇਰੇ ਟ੍ਰੈਕਟਰ ਕੰਪਨੀ ਦੇ ਇੰਜੀਨੀਅਰ ਕੋਲੋਂ ਤੇਜ਼ ਹਥਿਆਰਾਂ ਦੀ ਨੋਕ 'ਤੇ 18000 ਰੁਪਏ ਖੋਹ ਕੇ ਫਰਾਰ ਹੋ ਗਏ | ਲੁੱਟ ਦੇ ਸ਼ਿਕਾਰ ਹੋਏ ਸੁਖਜਿੰਦਰ ਸਿੰਘ ਪੁੱਤਰ ਬਲਬੀਰ ਸਿੰਘ ਵਾਸੀ ਝਬਾਲ ਨੇ ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਵਲੋਂ ਮੁੱਖ ਮੰਤਰੀ ਕੈਪ: ਅਮਰਿੰਦਰ ਸਿੰਘ ਦਾ ਪੁਤਲਾ ਸਾੜਿਆ

ਤਰਨ ਤਾਰਨ, 11 ਸਤੰਬਰ (ਹਰਿੰਦਰ ਸਿੰਘ)-ਲੋਕ ਇਨਸਾਫ ਪਾਰਟੀ ਦੇ ਮਾਝੇ ਜ਼ੋਨ ਦੇ ਪ੍ਰਧਾਨ ਅਮਰੀਕ ਸਿੰਘ ਵਰਪਾਲ ਦੇ ਅਗਵਾਈ ਵਿਚ ਸੈਂਕੜੇ ਆਗੂਆਂ ਤੇ ਵਰਕਰਾਂ ਨੇ ਸਥਾਨਕ ਬੋਹੜੀ ਚੌਕ ਵਿਖੇ ਮੁੱਖ ਮੰਤਰੀ ਕੈਪ: ਅਮਰਿੰਦਰ ਸਿੰਘ ਦਾ ਪੁਤਲਾ ਸਾੜਿਆ | ਇਸ ਮੌਕੇ ਹਲਕਾ ਇੰਚਾਰਜ ...

ਪੂਰੀ ਖ਼ਬਰ »

ਐੱਨ. ਡੀ. ਪੀ. ਐੱਸ. ਦੇ ਮਾਮਲੇ ਵਿਚ ਬਰੀ ਕਰਵਾਉਣ 'ਤੇ 21 ਲੱਖ 30 ਹਜ਼ਾਰ ਰੁਪਏ ਦੀ ਠੱਗੀ ਮਾਰੀ

ਤਰਨ ਤਾਰਨ, 11 ਸਤੰਬਰ (ਹਰਿੰਦਰ ਸਿੰਘ)-ਹਰਿਆਣਾ ਦੇ ਥਾਣਾ ਸਦਰ ਕਰਨਾਲ ਵਿਖੇ ਐੱਨ. ਡੀ. ਪੀ. ਐੱਸ. ਦੇ ਮਾਮਲੇ ਵਿਚ ਨਾਮਜ਼ਦ ਇਕ ਲੜਕੇ ਨੂੰ ਅਦਾਲਤ ਤੋਂ ਬਰੀ ਕਰਵਾਉਣ ਲਈ 21 ਲੱਖ 30 ਹਜ਼ਾਰ ਦੀ ਠੱਗੀ ਮਾਰਨ ਤੇ ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਇਕ ਔਰਤ ਸਮੇਤ 4 ਵਿਅਕਤੀਆਂ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਬਾਬਾ ਬਲਬੀਰ ਸਿੰਘ ਸੀਚੇਵਾਲ ਵਲੋਂ ਕੀਤੇ ਜਾ ਰਹੇ ਸਮਾਜ ਸੇਵਾ ਦੇ ਕਾਰਜਾਂ ਦੀ ਸ਼ਲਾਘਾ

ਸੁਲਤਾਨਪੁਰ ਲੋਧੀ, 11 ਸਤੰਬਰ (ਅਮਰਜੀਤ ਕੋਮਲ, ਨਰੇਸ਼ ਹੈਪੀ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਨਿਰਮਲ ਕੁਟੀਆ ਸੀਚੇਵਾਲ ਵਿਚ ਉੱਘੇ ਵਾਤਾਵਰਨ ਪ੍ਰੇਮੀ ਪਦਮਸ੍ਰੀ ਸੰਤ ਬਾਬਾ ਬਲਬੀਰ ਸਿੰਘ ਨਾਲ ਮੁਲਾਕਾਤ ਕਰਕੇ ਉਨ੍ਹਾਂ ਵਲੋਂ ਪਵਿੱਤਰ ਕਾਲੀ ...

ਪੂਰੀ ਖ਼ਬਰ »

ਦੇਹਰਾਦੂਨ-ਚੰਡੀਗੜ੍ਹ ਨੈਸ਼ਨਲ ਹਾਈਵੇ 'ਤੇ ਵਾਪਰਿਆ ਹਾਦਸਾ

ਪਾਉਂਟਾ ਸਾਹਿਬ, 11 ਸਤੰਬਰ (ਹਰਬਖ਼ਸ਼ ਸਿੰਘ)-ਦੇਹਰਾਦੂਨ-ਚੰਡੀਗੜ੍ਹ ਨੈਸ਼ਨਲ ਹਾਈਵੇ 'ਤੇ ਰਾਮਪੁਰ ਪੁੱਲ ਕੋਲ ਭਿਆਨਕ ਹਾਸਦਾ ਪੇਸ਼ ਆਇਆ ਜਿਸ ਵਿਚ ਇਕ ਕਾਰ ਨਾਲ ਮੋਟਰਸਾਈਕਲ ਟਕਰਾ ਗਿਆ ਅਤੇ ਮੋਟਰਸਾਈਕਲ ਚਾਲਕ ਨਾਲ ਬੈਠਾ ਵਿਅਕਤੀ ਜ਼ਖ਼ਮੀ ਹੋ ਗਿਆ | ਚਾਲਕ ਦੀ ਹਾਲਤ ...

ਪੂਰੀ ਖ਼ਬਰ »

ਨਦੀ ਵਿਚ ਨਹਾਉਣ ਗਏ ਲੜਕੇ ਦੀ ਮੌਤ-ਗਿਰੀਨਗਰ ਕੋਲ ਮੰਡੀ ਖਾਲ ਗੁੱਜਰ ਕੁੰਡ ਵਿਖੇ ਵਾਪਰਿਆ ਹਾਦਸਾ

ਪਾਉਂਟਾ ਸਾਹਿਬ, 11 ਸਤੰਬਰ (ਹਰਬਖ਼ਸ਼ ਸਿੰਘ)-ਮਾਜਰਾ ਥਾਣੇ ਦੇ ਅਧੀਨ ਆਉਂਦੇ ਅੱਜ ਦੁਪਹਿਰ ਬਾਅਦ ਧੌਲਾ ਕੂੰਆਂ ਨਿਵਾਸੀ ਲੜਕਾ ਨਹਾਉਣ ਗਿਆ ਡੁੱਬ ਗਿਆ ਅਤੇ ਮੌਤ ਹੋ ਗਈ | ਪ੍ਰਾਪਤ ਸੂਚਨਾ ਅਨੁਸਾਰ ਮਨੋਜ (17) ਪੁੱਤਰ ਸੱਤਪਾਲ ਨਿਵਾਸੀ ਧੌਲਾ ਕੂੰਆਂ ਗਿਰੀਨਗਰ ਕੋਲ ਮੰਡੀ ...

ਪੂਰੀ ਖ਼ਬਰ »

ਕਲਾਥ ਹਾਊਸ 'ਤੇ ਗੋਲੀ ਚਲਾਉਣ ਦੇ ਮਾਮਲੇ 'ਚ ਪੁਲਿਸ ਨੂੰ ਮਿਲੀ ਭਾਰੀ ਸਫ਼ਲਤਾ, ਇਕ ਗਿ੍ਫ਼ਤਾਰ

ਗੂਹਲਾ ਚੀਕਾ, 11 ਸਤੰਬਰ (ਓ.ਪੀ. ਸੈਣੀ)-ਇੱਥੇ ਪੁਲਿਸ ਨੂੰ ਉਸ ਸਮੇਂ ਭਾਰੀ ਸਫਲਤਾ ਮਿਲੀ ਜਦੋਂ ਬੀਤੇ ਦਿਨੀਂ ਚੀਕਾ ਵਿਖੇ ਇਕ ਕਲਾਥ ਹਾਊਸ 'ਤੇ ਗੋਲੀ ਚਲਾਉਣ ਦੇ ਦੋਸ਼ 'ਚ ਇਕ ਕਥਿਤ ਦੋਸ਼ੀ ਨੂੰ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ | ਜ਼ਿਕਰਯੋਗ ਹੈ ਕਿ ਇੱਥੇ 31 ਅਗਸਤ 2019 ਨੂੰ ...

ਪੂਰੀ ਖ਼ਬਰ »

ਨਸ਼ੇ ਲੈਣ ਆਇਆਂ ਦੀ ਚੰਗੀ ਭੁਗਤ ਸੁਆਰੀ

ਗੜ੍ਹਸ਼ੰਕਰ, 11 ਸਤੰਬਰ (ਧਾਲੀਵਾਲ) -ਇਥੋਂ ਦੇ ਪਿੰਡ ਰੋਡ ਮਜਾਰਾ ਵਿਖੇ ਪਿੰਡ ਦੇ ਲੋਕਾਂ ਵਲੋਂ ਪਿੰਡ ਵਿਚ ਵਿਕ ਰਹੇ ਚਿੱਟੇ ਦੇ ਨਸ਼ੇ ਖਿਲਾਫ਼ ਦਿਖਾਈ ਇਕਜੁੱਟਤਾ ਦੇ ਇਲਾਕੇ ਵਿਚ ਚਰਚਾ ਹੈ | ਪਿੰਡ ਵਿਚ ਨਸ਼ਾ ਵੇਚਣ ਵਾਲੇ ਸਮਾਜ ਵਿਰੋਧੀ ਅਨਸਰਾਂ ਦੀ ਛਿੱਤਰ ਪ੍ਰੇਡ ...

ਪੂਰੀ ਖ਼ਬਰ »

ਬੱਸ ਸਟੈਂਡ ਦੇ ਅੱਡਾ ਇੰਚਾਰਜ ਦੀ ਹਜ਼ਾਰਾਂ ਦੀ ਨਕਦੀ ਚੋਰੀ

ਲੁਧਿਆਣਾ, 11 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਬੱਸ ਸਟੈਂਡ ਸਥਿਤ ਰੈਸਟ ਰੂਮ ਵਿਚੋਂ ਚੋਰ ਅੱਡਾ ਇੰਚਾਰਜ ਦੀ 23 ਰੁਪਏ ਦੀ ਨਕਦੀ ਚੋਰੀ ਕਰ ਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਪੁਲਿਸ ਨੇ ਇਸ ਸਬੰਧੀ ਅੱਡਾ ਇੰਚਾਰਜ ਸੁਖਵਿੰਦਰ ਸਿੰਘ ਦੇ ਬਿਆਨਾਂ 'ਤੇ ਅਣਪਛਾਤੇ ...

ਪੂਰੀ ਖ਼ਬਰ »

ਵਿਆਹ ਦਾ ਝਾਂਸਾ ਦੇ ਕੇ ਲੜਕੀ ਨਾਲ ਜਬਰ ਜਨਾਹ ਕਰਨ ਵਾਲਾ ਗਿ੍ਫ਼ਤਾਰ

ਲੁਧਿਆਣਾ, 11 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਵਿਆਹ ਦਾ ਝਾਂਸਾ ਦੇ ਕੇ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਨੌਜਵਾਨ ਨੂੰ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਭਾਈ ਰਣਧੀਰ ਸਿੰਘ ਨਗਰ ਦੀ ਰਹਿਣ ਵਾਲੀ ਲੜਕੀ ਦੀ ਸ਼ਿਕਾਇਤ 'ਤੇ ...

ਪੂਰੀ ਖ਼ਬਰ »

ਮਹਾਰਾਣੀ ਪ੍ਰਨੀਤ ਕੌਰ ਨੇ ਚੇਅਰਮੈਨ ਬਾਵਾ ਨੂੰ ਦਫ਼ਤਰ ਪਹੁੰਚ ਕੇ ਦਿੱਤੀਆ ਸ਼ੁੱਭਕਾਮਨਾਵਾਂ

ਲੁਧਿਆਣਾ, 11 ਸਤੰਬਰ (ਭੁਪਿੰਦਰ ਸਿੰਘ ਬਸਰਾ)-ਸਾਬਕਾ ਕੇਂਦਰੀ ਮੰਤਰੀ ਅਤੇ ਮੈਂਬਰ ਪਾਰਲੀਮੈਂਟ ਮਹਾਰਾਣੀ ਪ੍ਰਨੀਤ ਕੌਰ ਪੰਜਾਬ ਰਾਜ ਉਦਯੋਗ ਵਿਕਾਸ ਨਿਗਮ ਦੇ ਚੇਅਰਮੈਨ ਕਿ੍ਸ਼ਨ ਕੁਮਾਰ ਬਾਵਾ ਦੇ ਦਫ਼ਤਰ ਪਹੁੰਚ ਕੇ ਚੇਅਰਮੈਨ ਬਣਨ 'ਤੇ ਸ੍ਰੀ ਬਾਵਾ ਨੂੰ ਮੁਬਾਰਕਬਾਦ ...

ਪੂਰੀ ਖ਼ਬਰ »

ਨਗਰ ਨਿਗਮ ਨੇ ਚਲਾਇਆ ਪੀਲਾ ਪੰਜਾ

ਲੁਧਿਆਣਾ, 11 ਸਤੰਬਰ (ਅਮਰੀਕ ਸਿੰਘ ਬੱਤਰਾ)-ਮਾਣਯੋਗ ਹਾਈ ਕੋਰਟ 'ਚ ਕੌਾਸਲ ਆਫ਼ ਆਰ.ਟੀ.ਆਈ. ਐਕਟੀਵਿਸਟ ਦੇ ਪ੍ਰਧਾਨ ਰੋਹਿਤ ਸਭਰਵਾਲ ਵਲੋਂ ਦਾਇਰ ਕੀਤੀ ਰਿਟ ਪਟੀਸ਼ਨ ਤਹਿਤ ਜਾਰੀ ਹੋਏ ਨਿਰਦੇਸ਼ਾਂ 'ਤੇ ਅਮਲ ਕਰਦੇ ਹੋਏ ਨਗਰ ਨਿਗਮ ਪ੍ਰਸ਼ਾਸਨ ਵਲੋਂ ਸ਼ਡਿਊਲ ਰੋਡ ਦੇ 5 ...

ਪੂਰੀ ਖ਼ਬਰ »

ਕਰੀਬ 25 ਹਜ਼ਾਰ ਪਾਬੰਦੀਸ਼ੁਦੀ ਮੈਡੀਕਲ ਗੋਲੀਆਂ ਸਮੇਤ ਇਕ ਕਾਬੂ

ਡੱਬਵਾਲੀ, 11 ਸਤੰਬਰ (ਇਕਬਾਲ ਸਿੰਘ ਸ਼ਾਂਤ)-ਸਦਰ ਪੁਲਿਸ ਨੇ ਪਿੰਡ ਭਾਰੂਖੇੜਾ ਤੋਂ ਇੱਕ ਵਿਅਕਤੀ ਨੂੰ 24980 ਪਾਬੰਦੀਸ਼ੁਦੀ ਮੈਡੀਕਲ ਨਸ਼ੇ ਵਾਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਫੜੇ ਗਏ ਵਿਅਕਤੀ ਦੀ ਪਛਾਣ ਅਜੀਤ ਕੁਮਾਰ ਵਾਸੀ ਆਸਾਖੇੜਾ ਵਜੋਂ ਹੋਈ ਹੈ | ਚੌਟਾਲਾ ...

ਪੂਰੀ ਖ਼ਬਰ »

ਈਕੋ ਸਿੱਖ ਸੰਸਥਾ ਨੇ ਬਦਲ ਰਹੇ ਮੌਸਮ ਦੇ ਮਨੁੱਖੀ ਸਰੀਰ 'ਤੇ ਪ੍ਰਭਾਵ ਅਤੇ ਬਚਾਅ ਵਿਸ਼ੇ 'ਤੇ ਕਰਾਇਆ ਸੈਮੀਨਾਰ

ਲੁਧਿਆਣਾ, 11 ਸਤੰਬਰ (ਅਮਰੀਕ ਸਿੰਘ ਬੱਤਰਾ)-ਵਾਤਾਵਰਨ ਸ਼ੁੱਧਤਾ ਲਈ ਕੰਮ ਕਰ ਰਹੀ ਸੰਸਥਾਂ ਈਕੋ ਸਿੱਖ ਵਲੋਂ ਮੰਗਲਵਾਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ...

ਪੂਰੀ ਖ਼ਬਰ »

ਗਿਆਨੀ ਰਣਜੀਤ ਸਿੰਘ ਗਹੌਰ ਨੂੰ ਤਖ਼ਤ ਸ੍ਰੀ ਪਟਨਾ ਸਾਹਿਬ ਦਾ ਜਥੇਦਾਰ ਨਿਯੁਕਤ ਕੀਤੇ ਜਾਣ ਦਾ ਸਵਾਗਤ

ਲੁਧਿਆਣਾ, 11 ਸਤੰਬਰ (ਅਮਰੀਕ ਸਿੰਘ ਬੱਤਰਾ)-ਭਾਈ ਰਣਜੀਤ ਸਿੰਘ ਗੌਹਰ-ਏ-ਮਸਕੀਨ ਨੂੰ ਤਖ਼ਤ ਸ੍ਰੀ ਪਟਨਾ ਸਾਹਿਬ ਦਾ ਜਥੇਦਾਰ ਨਿਯੁਕਤ ਕੀਤੇ ਜਾਣ ਦਾ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਪ੍ਰਬੰਧਕ ਕਮੇਟੀ ਵਲੋਂ ਸਵਾਗਤ ਕਰਦਿਆਂ ਸ਼੍ਰੋਮਣੀ ਗੁਰਦੁਆਰਾ ...

ਪੂਰੀ ਖ਼ਬਰ »

ਬੰਦੀਆਂ ਪਾਸੋਂ ਚੈਕਿੰਗ ਦੌਰਾਨ 6 ਮੋਬਾਈਲ ਬਰਾਮਦ

ਲੁਧਿਆਣਾ, 11 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੇਂਦਰੀ ਜੇਲ੍ਹ 'ਚ ਅਧਿਕਾਰੀਆਂ ਵਲੋਂ ਬੀਤੇ ਦਿਨ ਕੀਤੀ ਗਈ ਚੈਕਿੰਗ ਦੌਰਾਨ 6 ਬੰਦੀਆਂ ਪਾਸੋਂ ਮੋਬਾਈਲ ਬਰਾਮਦ ਕੀਤੇ ਗਏ ਹਨ | ਜਾਣਕਾਰੀ ਅਨੁਸਾਰ ਪੁਲਿਸ ਨੇ ਇਸ ਸਬੰਧੀ ਜੇਲ੍ਹ ਦੇ ਸਹਾਇਕ ਸੁਪਰਡੈਂਟ ਸੁਖਵਿੰਦਰ ...

ਪੂਰੀ ਖ਼ਬਰ »

ਗੁਰੂ ਰਾਮਦਾਸ ਸੇਵਕ ਜਥਾ ਵਲੋਂ ਗੁਰਮਤਿ ਸਮਾਗਮ ਦਾ ਪੋਸਟਰ ਜਾਰੀ

ਲੁਧਿਆਣਾ, 11 ਸਤੰਬਰ (ਅਮਰੀਕ ਸਿੰਘ ਬੱਤਰਾ)-ਧੰਨ-ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਰਾਮ ਦਾਸ ਸੇਵਕ ਜਥਾ ਵਲੋਂ 24ਵਾਂ ਸਾਲਾਨਾ ਕੀਰਤਨ ਦਰਬਾਰ 9 ਤੋਂ 15 ਅਕਤੂਬਰ ਤੱਕ ਗੁਰੂ ਰਾਮ ਦਾਸ ਪਾਰਕ ਨੇੜੇ ਸਾਈਵਾਲ ਹਾਈ ਸਕੂਲ ...

ਪੂਰੀ ਖ਼ਬਰ »

ਨੋਟਬੰਦੀ, ਜੀ.ਐਸ.ਟੀ. ਤੋਂ ਬਾਅਦ ਵਾਹਨ ਚਲਾਨ ਮੋਦੀ ਦਾ ਜਨਤਾ 'ਤੇ ਤੀਜਾ ਹਮਲਾ-ਮਹਿਤਾ

ਲੁਧਿਆਣਾ, 11 ਸਤੰਬਰ (ਭੁਪਿੰਦਰ ਸਿੰਘ ਬਸਰਾ)-ਨੋਟਬੰਦੀ, ਜੀ.ਐਸ.ਟੀ. ਤੋਂ ਬਾਅਦ ਮੋਟਰ ਵਾਹਨ ਚਲਾਨ ਮੋਦੀ ਸਰਕਾਰ ਦਾ ਜਨਤਾ ਉੱਪਰ ਤੀਜਾ ਹਮਲਾ ਹੈ, ਜਿਸ ਨਾਲ ਜਨਤਾ ਅਤੇ ਪੁਲਿਸ ਵਿਚਾਲੇ ਟਕਰਾਅ ਦੀ ਸਥਿਤੀ ਬਣ ਗਈ ਹੈ | ਇਹ ਪ੍ਰਗਟਾਵਾ ਅੱਜ ਕਾਂਗਰਸੀ ਆਗੂ ਪਰਮਿੰਦਰ ਮਹਿਤਾ ...

ਪੂਰੀ ਖ਼ਬਰ »

ਭਗਤ ਸਿੰਘ ਬਣੇ ਪ੍ਰੈੱਸ ਸਕੱਤਰ ਤੇ ਗੁਰਨਾਮ ਸਿੰਘ ਪ੍ਰਧਾਨ

ਨਰਾਇਣਗੜ੍ਹ, 11 ਸਤੰਬਰ (ਪੀ. ਸਿੰਘ)-ਨਰਾਇਣਗੜ੍ਹ ਦੇ ਗੁਰਦੁਆਰਾ ਸ੍ਰੀ ਰਾਤਗੜ੍ਹ ਸਾਹਿਬ ਦੀ ਇਕ ਬੈਠਕ ਲਾਲ ਸਿੰਘ ਦੀ ਅਗਵਾਈ ਹੇਠ ਹੋਈ, ਜਿਸ ਵਿਚ ਸਰਬਸੰਮਤੀ ਨਾਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਕੀਤੀ ਗਈ | ਇਸ ਮੌਕੇ ਗੁਰਨਾਮ ਸਿੰਘ ਨੂੰ ਪ੍ਰਧਾਨ, ਕਾਕਾ ਸਿੰਘ ...

ਪੂਰੀ ਖ਼ਬਰ »

ਦਸ ਦਿਨਾ ਦੇ ਧਰਨੇ ਪ੍ਰਦਰਸ਼ਨ ਮਗਰੋਂ ਨਗਰਪਾਲਿਕਾ ਦੀ ਹੋਈ ਹਾਊਸ ਦੀ ਬੈਠਕ ਮੌਜੂਦਾ ਚੇਅਰਮੈੈਨ ਨੇ ਆਪਣਾ ਧਰਨਾ ਕੀਤਾ ਸਮਾਪਤ

ਨਰਾਇਣਗੜ੍ਹ, 11 ਸਤੰਬਰ (ਪੀ. ਸਿੰਘ)-ਨਰਾਇਣਗੜ੍ਹ ਦੀ ਮਿੰਨੀ ਸਕੱਤਰੇਤ ਸਾਹਮਣੇ ਨਗਰਪਾਲਿਕਾ ਵਿਚ ਹਾਊਸ ਦੀ ਮੀਟਿੰਗ ਕਰਾਉਣ ਤੇ ਜਨਹਿਤ ਦੇ ਮੁੱਦਿਆਂ ਨੂੰ ਪਾਸ ਕਰਵਾਉਣ ਦੀ ਮੰਗ ਨੂੰ ਲੈ ਕੇ ਲਗਪਗ ਦਸ ਦਿਨਾ ਤੋਂ ਆਪਣੇ ਧੜੇ ਦੇ ਕੌਾਸਲਰਾਂ ਤੇ ਵਿਰੋਧੀ ਦਲਾਂ ਦੇ ...

ਪੂਰੀ ਖ਼ਬਰ »

ਸਪੀਕਰ ਗੁੱਜਰ ਨੇ ਪ੍ਰਤਾਪਨਗਰ 'ਚ ਬੱਸ ਸਟੈਂਡ ਦਾ ਕੀਤਾ ਉਦਘਾਟਨ ਤੇ ਹਸਪਤਾਲ ਦਾ ਰੱਖਿਆ ਨੀਂਹ ਪੱਥਰ

ਜਗਾਧਰੀ, 11 ਸਤੰਬਰ (ਜਗਜੀਤ ਸਿੰਘ)-ਹਰਿਆਣਾ ਵਿਧਾਨਸਭਾ ਸਪੀਕਰ ਕੰਵਰਪਾਲ ਗੁੱਜਰ ਨੇ ਜਗਾਧਰੀ ਵਿਧਾਨਸਭਾ ਦੇ ਅਧੀਨ ਪੈਂਦੇ ਪ੍ਰਤਾਪਨਗਰ ਵਿਚ ਕਰੀਬ 2 ਕਰੋੜ 42 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਬੱਸ ਸਟੈਂਡ ਦਾ ਉਦਘਾਟਨ ਕਰਕੇ ਜਨਤਾ ਨੂੰ ਸਮਰਪਿਤ ਕਰ ਦਿੱਤਾ ਹੈ | ਇਸ ...

ਪੂਰੀ ਖ਼ਬਰ »

ਪੰਜਾਬ ਨੈਸ਼ਨਲ ਬੈਂਕ ਨੇ ਸੀ. ਐਲ. ਪੀ. ਸੀ.-2 ਸ਼ਾਖਾ ਦੀ ਸ਼ੁਰੂਆਤ ਕੀਤੀ

ਲੁਧਿਆਣਾ, 11 ਸਤੰਬਰ (ਭੁਪਿੰਦਰ ਸਿੰਘ ਬਸਰਾ)- ਪੰਜਾਬ ਨੈਸ਼ਨਲ ਬੈਂਕ ਨੇ ਗਾਹਕਾਂ ਲਈ ਕਰਜਾ ਸੇਵਾਵਾਂ ਦਾ ਵਿਸਥਾਰ ਕਰਦਿਆਂ ਢੋਲੇਵਾਲ ਚੌਕ ਵਿਖੇ ਆਪਣੀ ਸੀ.ਐਲ.ਪੀ.ਸੀ.-2 ਸ਼ਾਖਾ ਦੀ ਸ਼ੁਰੂਆਤ ਕੀਤੀ, ਜਿਸ ਦਾ ਉਦਘਾਟਨ ਅੰਚਲ ਪ੍ਰਮੁੱਖ ਪ੍ਰਵੀਨ ਆਨੰਦ ਨੇ ਕੀਤਾ | ਇਸ ਮੌਕੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX