ਤਾਜਾ ਖ਼ਬਰਾਂ


ਹਿਜ਼ਬੁਲ ਮੁਜ਼ਾਹਦੀਨ ਨਾਲ ਸੰਬੰਧਿਤ ਸਨ ਸ਼ੋਪੀਆਂ 'ਚ ਮਾਰੇ ਗਏ ਅੱਤਵਾਦੀ
. . .  15 minutes ago
ਸ੍ਰੀਨਗਰ, 20 ਜਨਵਰੀ - ਜੰਮੂ ਕਸ਼ਮੀਰ ਦੇ ਸ਼ੋਪੀਆਂ 'ਚ ਅੱਜ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ 3 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਮਾਰੇ ਗਏ...
ਰੇਸ਼ਨੇਲਾਈਜੇਸ਼ਨ ਨੂੰ ਲੈ ਕੇ ਸਿੱਖਿਆ ਵਿਭਾਗ ਵਲੋਂ ਅੱਜ ਕੀਤੀ ਜਾਵੇਗੀ ਵੀਡੀਓ ਕਾਨਫ਼ਰੰਸਿੰਗ
. . .  22 minutes ago
ਅਜਨਾਲਾ, 20 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਵੱਖ-ਵੱਖ ਅਧਿਆਪਕਾਂ ਵਲੋਂ ਪ੍ਰਾਇਮਰੀ ਅਧਿਆਪਕਾਂ ਦੀ ਰੇਸ਼ਨੇਲਾਈਜੇਸ਼ਨ ਸੰਬੰਧੀ ਕੀਤੇ ਜਾ ਰਹੇ ਇਤਰਾਜ਼ ਨੂੰ ਲੈ ਕੇ ਅੱਜ ਸਿੱਖਿਆ ਵਿਭਾਗ ਵਲੋਂ...
ਨਿਰਭੈਆ ਮਾਮਲਾ : ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਵਲੋਂ ਦੁਪਹਿਰ 2.30 ਵਜੇ ਸੁਣਾਇਆ ਜਾਵੇਗਾ ਫ਼ੈਸਲਾ
. . .  34 minutes ago
ਨਵੀਂ ਦਿੱਲੀ, 20 ਜਨਵਰੀ- ਨਿਰਭੈਆ ਮਾਮਲੇ 'ਚ ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਸੁਣਵਾਈ ਤੋਂ ਬਾਅਦ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ। ਅਦਾਲਤ ਵਲੋਂ ਦੁਪਹਿਰ 2.30 ਵਜੇ ਇਸ...
ਨਿਰਭੈਆ ਮਾਮਲਾ : ਦੋਸ਼ੀ ਭਵਨ ਦੀ ਭੂਮਿਕਾ ਨੂੰ ਨਾਬਾਲਗ ਵਜੋਂ ਮੰਨ ਕੇ ਚੱਲਿਆ ਜਾਵੇ- ਵਕੀਲ
. . .  38 minutes ago
ਨਵੀਂ ਦਿੱਲੀ, 20 ਜਨਵਰੀ - ਨਿਰਭੈਆ ਸਮੂਹਿਕ ਜਬਰ ਜਨਾਹ ਮਾਮਲੇ 'ਚ ਦੋਸ਼ੀ ਪਵਨ ਕੇ ਗੁਪਤਾ ਦੇ ਵਕੀਲ ਏ.ਪੀ ਸਿੰਘ ਨੇ ਸੁਪਰੀਮ ਕੋਰਟ ਦੇ 3 ਜੱਜਾਂ ਦੀ ਬੈਂਚ ਸਾਹਮਣੇ ਕਿਹਾ ਕਿ ਜਿਸ...
ਨਾਮਜ਼ਦਗੀ ਪੇਪਰ ਦਾਖਲ ਕਰਵਾਉਣ ਤੋਂ ਪਹਿਲਾ ਕੇਜਰੀਵਾਲ ਵੱਲੋਂ ਰੋਡ ਸ਼ੋਅ
. . .  about 1 hour ago
ਨਵੀਂ ਦਿੱਲੀ, 20 ਜਨਵਰੀ - ਦਿਲੀ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਪੇਪਰ ਦਾਖਲ ਕਰਵਾਉਣ ਤੋਂ ਪਹਿਲਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਰੋਡ ਸ਼ੋਅ ਕੱਢਿਆ ਜਾ ਰਿਹਾ ਹੈ।
ਪ੍ਰੀਖਿਆ 'ਤੇ ਚਰਚਾ ਦੌਰਾਨ ਬੋਲੇ ਪ੍ਰਧਾਨ ਮੰਤਰੀ ਮੋਦੀ- ਸਿਰਫ਼ ਪ੍ਰੀਖਿਆ ਦੇ ਅੰਕ ਹੀ ਜ਼ਿੰਦਗੀ ਨਹੀਂ
. . .  about 1 hour ago
ਨਵੀਂ ਦਿੱਲੀ, 20 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦਿੱਲੀ ਦੇ ਤਾਲਕਟੋਰਾ ਸਟੇਡੀਅਮ 'ਚ ਵਿਦਿਆਰਥੀਆਂ ਨਾਲ 'ਪ੍ਰੀਖਿਆ 'ਤੇ ਚਰਚਾ 2020' ਪ੍ਰੋਗਰਾਮ ਨੂੰ ਸੰਬੋਧਿਤ ਕੀਤਾ। ਇਸ ਦੌਰਾਨ ਪ੍ਰਧਾਨ ਮੰਤਰੀ ਨੇ...
ਨਾਗਰਿਕਤਾ ਕਾਨੂੰਨ ਸਣੇ ਕਈ ਮੁੱਦਿਆਂ 'ਤੇ ਰਾਹੁਲ ਗਾਂਧੀ ਜੈਪੁਰ 'ਚ 28 ਜਨਵਰੀ ਨੂੰ ਕਰਨਗੇ ਬੈਠਕ
. . .  about 1 hour ago
ਨਵੀਂ ਦਿੱਲੀ, 20 ਜਨਵਰੀ- ਕਾਂਗਰਸ ਨੇਤਾ ਰਾਹੁਲ ਗਾਂਧੀ 28 ਜਨਵਰੀ ਨੂੰ ਰਾਜਸਥਾਨ ਦੀ ਰਾਜਧਾਨੀ ਜੈਪੁਰ 'ਚ ਵਿਦਿਆਰਥੀਆਂ, ਨੌਜਵਾਨਾਂ ਅਤੇ ਕਿਸਾਨਾਂ ਨਾਲ ਨਾਗਰਿਕਤਾ ਸੋਧ...
ਸ਼ੋਪੀਆਂ 'ਚ ਮੁਠਭੇੜ ਦੌਰਾਨ ਤਿੰਨ ਅੱਤਵਾਦੀ ਢੇਰ
. . .  about 1 hour ago
ਸ੍ਰੀਨਗਰ, 20 ਜਨਵਰੀ- ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ 'ਚ ਪੈਂਦੇ ਸ਼ੋਪੀਆਂ 'ਚ ਅੱਜ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਤਿੰਨ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਸੁਰੱਖਿਆ ਬਲਾਂ ਨੇ...
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਮਹਿਲਾ ਨਕਸਲੀ ਢੇਰ
. . .  about 2 hours ago
ਰਾਏਪੁਰ, 20 ਜਨਵਰੀ- ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ 'ਚ ਜੰਗਲਾਂ 'ਚ ਸੀ. ਆਰ. ਪੀ. ਐੱਫ. ਦੀ ਅਗਵਾਈ 'ਚ ਸੁਰੱਖਿਆ ਬਲਾਂ ਦੀ ਇੱਕ ਸਾਂਝੀ ਟੀਮ ਨੇ ਮੁਠਭੇੜ ਦੌਰਾਨ ਇੱਕ ਮਹਿਲਾ...
ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 2 hours ago
ਸ੍ਰੀਨਗਰ, 20 ਜਨਵਰੀ- ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ 'ਚ ਪੈਂਦੇ ਸ਼ੋਪੀਆਂ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਦੀ ਖ਼ਬਰ ਹੈ। ਦੱਸਿਆ ਜਾ...
ਪ੍ਰੀਖਿਆ 'ਤੇ ਚਰਚਾ : ਅਸਫਲਤਾ ਤੋਂ ਬਾਅਦ ਅੱਗੇ ਵਧਣ ਨਾਲ ਹੀ ਸਫਲਤਾ ਮਿਲਦੀ ਹੈ- ਮੋਦੀ
. . .  about 2 hours ago
ਪ੍ਰੀਖਿਆ 'ਤੇ ਚਰਚਾ : ਮੈਂ ਆਪਣੇ ਵਿਗਿਆਨੀਆਂ ਦਾ ਹੌਂਸਲਾ ਵਧਾਇਆ- ਮੋਦੀ
. . .  about 2 hours ago
ਪ੍ਰੀਖਿਆ 'ਤੇ ਚਰਚਾ : ਚੰਦਰਯਾਨ ਦੇਖਣ ਲਈ ਪੂਰਾ ਦੇਸ਼ ਜਾਵੇਗਾ- ਪ੍ਰਧਾਨ ਮੰਤਰੀ ਮੋਦੀ
. . .  about 2 hours ago
ਪ੍ਰੀਖਿਆ 'ਤੇ ਚਰਚਾ : ਇਹ ਦਹਾਕਾ 10ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ਲਈ ਖ਼ਾਸ ਹੈ- ਮੋਦੀ
. . .  about 2 hours ago
ਪ੍ਰੀਖਿਆ 'ਤੇ ਚਰਚਾ : ਮਨ 'ਤੇ ਕਾਬੂ ਰੱਖਣਾ ਬਹੁਤ ਜ਼ਰੂਰੀ ਹੈ- ਪ੍ਰਧਾਨ ਮੰਤਰੀ ਮੋਦੀ
. . .  about 2 hours ago
ਪ੍ਰੀਖਿਆ 'ਤੇ ਚਰਚਾ : ਪ੍ਰੀਖਿਆ 'ਚ 'ਮੂਡ ਆਫ਼' ਲਈ ਬਾਹਰ ਦੇ ਹਾਲਾਤ ਵਧੇਰੇ ਜ਼ਿੰਮੇਵਾਰ- ਮੋਦੀ
. . .  about 2 hours ago
ਪ੍ਰੀਖਿਆ 'ਤੇ ਚਰਚਾ : ਇਹ ਦਹਾਕਾ ਹਿੰਦੁਸਤਾਨ ਲਈ ਮਹੱਤਵਪੂਰਨ- ਪ੍ਰਧਾਨ ਮੰਤਰੀ ਮੋਦੀ
. . .  about 3 hours ago
ਪ੍ਰਧਾਨ ਮੰਤਰੀ ਮੋਦੀ ਦੀ ਵਿਦਿਆਰਥੀਆਂ ਨਾਲ ਪ੍ਰੀਖਿਆ 'ਤੇ ਚਰਚਾ ਸ਼ੁਰੂ
. . .  1 minute ago
ਇਲਾਹਾਬਾਦ ਦਾ ਨਾਂ ਬਦਲ ਕੇ ਪ੍ਰਯਾਗਰਾਜ ਰੱਖਣ 'ਤੇ ਸੁਪਰੀਮ ਕੋਰਟ ਨੇ ਯੋਗੀ ਸਰਕਾਰ ਨੂੰ ਭੇਜਿਆ ਨੋਟਿਸ
. . .  about 3 hours ago
ਜ਼ਿਲ੍ਹਾ ਬਰਨਾਲਾ ਦੇ ਪਿੰਡ ਕਰਮਗੜ੍ਹ 'ਚ ਬਜ਼ੁਰਗ ਦਾ ਕਤਲ
. . .  about 3 hours ago
ਰਣਦੀਪ ਸੁਰਜੇਵਾਲਾ ਦੇ ਪਿਤਾ ਸ਼ਮਸ਼ੇਰ ਸਿੰਘ ਸੁਰਜੇਵਾਲਾ ਦਾ ਦੇਹਾਂਤ
. . .  about 3 hours ago
ਉੱਤਰ ਪ੍ਰਦੇਸ਼ 'ਚ ਸ਼ੱਕੀ ਆਈ. ਐੱਸ. ਆਈ. ਏਜੰਟ ਗ੍ਰਿਫ਼ਤਾਰ
. . .  about 3 hours ago
ਟਰੱਕ ਅਤੇ ਸਕਾਰਪੀਓ ਵਿਚਾਲੇ ਹੋਈ ਜ਼ਬਰਦਸਤ ਟੱਕਰ, 7 ਲੋਕਾਂ ਦੀ ਮੌਤ
. . .  about 3 hours ago
ਦਿੱਲੀ ਟਰਾਂਸਪੋਰਟ ਵਿਭਾਗ ਦੇ ਦਫ਼ਤਰ 'ਚ ਲੱਗੀ ਅੱਗ
. . .  about 4 hours ago
ਜੇ.ਐਨ.ਯੂ ਸਟੂਡੈਂਟਸ ਯੂਨੀਅਨ ਅੱਜ ਨਵੇਂ ਹੋਸਟਲ ਮੈਨੂਅਲ ਦੇ ਖ਼ਿਲਾਫ਼ ਜਾਵੇਗਾ ਦਿੱਲੀ ਹਾਈ ਕੋਰਟ
. . .  about 4 hours ago
ਅੱਜ ਹੋਵੇਗੀ ਜੇ.ਪੀ. ਨੱਢਾ ਦੀ ਤਾਜਪੋਸ਼ੀ
. . .  about 5 hours ago
ਨਿਰਭੈਆ ਮਾਮਲਾ: ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਹੋਵੇਗੀ ਸੁਣਵਾਈ
. . .  about 4 hours ago
ਅੱਜ ਦਾ ਵਿਚਾਰ
. . .  about 6 hours ago
ਸੰਘਣੀ ਧੁੰਦ ਕਾਰਨ ਬਰਮਿੰਘਮ-ਅੰਮ੍ਰਿਤਸਰ ਉਡਾਣ ਨੂੰ ਮੋੜਿਆ ਦਿੱਲੀ ਵੱਲ
. . .  1 day ago
ਫੈਸਲਾਕੁੰਨ ਵਨਡੇ 'ਚ ਭਾਰਤ ਦੀ ਆਸਟ੍ਰੇਲੀਆ ਉੱਪਰ 7 ਵਿਕਟਾਂ ਨਾਲ ਸ਼ਾਨਦਾਰ ਜਿੱਤ
. . .  1 day ago
ਭਾਰਤ ਆਸਟ੍ਰੇਲੀਆ ਫੈਸਲਾਕੁੰਨ ਵਨਡੇ : ਕਪਤਾਨ ਵਿਰਾਟ ਕੋਹਲੀ ਸੈਂਕੜੇ ਤੋਂ ਖੁੰਝੇ, 89 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ 34 ਓਵਰਾਂ ਮਗਰੋਂ 188 ਦੌੜਾਂ 'ਤੇ, ਜਿੱਤਣ ਲਈ ਚਾਹੀਦੀਆਂ ਹਨ 99 ਦੌੜਾਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ 31 ਓਵਰਾਂ ਮਗਰੋਂ 161/1 'ਤੇ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ ਨੂੰ 120 ਗੇਂਦਾਂ ਵਿਚ ਜਿੱਤਣ ਲਈ ਚਾਹੀਦੀਆਂ ਹਨ 131 ਦੌੜਾਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਰੋਹਿਤ ਸ਼ਰਮਾ ਨੇ 110 ਗੇਂਦਾਂ 'ਤੇ ਠੋਕਿਆ ਸੈਂਕੜਾ, ਸਕੋਰ 154/1
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ ਦੀਆਂ ਇਕ ਵਿਕਟ ਦੇ ਨੁਕਸਾਨ 'ਤੇ 150 ਦੌੜਾਂ ਪੂਰੀਆਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਵਿਰਾਟ ਕੋਹਲੀ ਨੇ ਕਪਤਾਨ ਵਜੋਂ 5 ਹਜ਼ਾਰ ਦੌੜਾਂ ਕੀਤੀਆਂ ਪੂਰੀਆਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ ਨੇ 20.3 ਓਵਰਾਂ 'ਚ 100 ਦੌੜਾਂ ਕੀਤੀਆਂ ਪੂਰੀਆਂ
. . .  1 day ago
ਹਵਲਦਾਰ ਬਲਜਿੰਦਰ ਸਿੰਘ ਦਾ ਕੀਤਾ ਗਿਆ ਅੰਤਿਮ ਸਸਕਾਰ
. . .  1 day ago
ਭਾਰਤ ਆਸਟ੍ਰੇਲੀਆ ਮੈਚ : ਰੋਹਿਤ ਸ਼ਰਮਾ ਨੇ ਬਣਾਇਆ ਅਰਧ ਸੈਂਕੜਾ
. . .  1 day ago
ਭਾਰਤ ਆਸਟ੍ਰੇਲੀਆ ਮੈਚ : ਕੇ.ਐਲ. ਰਾਹੁਲ 19 ਦੌੜਾਂ ਬਣਾ ਕੇ ਆਊਟ, ਭਾਰਤ 69/1 'ਤੇ
. . .  1 day ago
ਭਾਰਤ ਆਸਟ੍ਰੇਲੀਆ ਫੈਸਲਾਕੁੰਨ ਵਨਡੇ : ਭਾਰਤ 5 ਓਵਰਾਂ ਮਗਰੋਂ 61/0 'ਤੇ
. . .  1 day ago
ਸਬਜ਼ੀ ਵੇਚਣ ਵਾਲੇ ਦਾ ਨਿਕਲਿਆ ਲੋਹੜੀ ਬੰਪਰ
. . .  1 day ago
ਭਾਰਤ ਆਸਟ੍ਰੇਲੀਆ ਫੈਸਲਾਕੁੰਨ ਵਨਡੇ : ਭਾਰਤ 5 ਓਵਰਾਂ ਮਗਰੋਂ 38/0 'ਤੇ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਆਸਟ੍ਰੇਲੀਆ ਨੇ ਭਾਰਤ ਨੂੰ ਜਿੱਤ ਲਈ ਦਿੱਤਾ 287 ਦੌੜਾਂ ਦਾ ਟੀਚਾ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਆਸਟ੍ਰੇਲੀਆ ਦਾ ਨੌਵਾਂ ਖਿਡਾਰੀ ਆਊਟ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਮੁਹੰਮਦ ਸ਼ੰਮੀ ਨੇ ਇੱਕੋ ਓਵਰ 'ਚ ਆਸਟ੍ਰੇਲੀਆ ਦੇ ਦੋ ਖਿਡਾਰੀ ਕੀਤੇ ਆਊਟ
. . .  1 day ago
...ਤੇ ਹੁਣ ਮੁਕਤਸਰ ਸਾਹਿਬ 'ਚ ਫੜਿਆ ਗਿਆ ਕਿਸੇ ਹੋਰ ਉਮੀਦਵਾਰ ਦੀ ਥਾਂ ਟੈੱਟ ਦਾ ਪੇਪਰ ਦੇ ਰਿਹਾ ਵਿਅਕਤੀ
. . .  1 day ago
ਕਸ਼ਮੀਰ 'ਚ ਇੰਟਰਨੈੱਟ ਨੂੰ ਲੈ ਕੇ ਦਿੱਤੇ ਬਿਆਨ 'ਤੇ ਨੀਤੀ ਆਯੋਗ ਦੇ ਮੈਂਬਰ ਸਾਰਸਵਤ ਨੇ ਦਿੱਤੀ ਸਫ਼ਾਈ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਭਾਰਤ ਨੂੰ ਮਿਲੀ 6ਵੀਂ ਸਫਲਤਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 27 ਭਾਦੋਂ ਸੰਮਤ 551

ਕਪੂਰਥਲਾ / ਫਗਵਾੜਾ

ਲੋਕ ਇਨਸਾਫ਼ ਪਾਰਟੀ ਵਲੋਂ ਕੈਪਟਨ ਸਰਕਾਰ ਦਾ ਪੁਤਲਾ ਫ਼ੂਕ ਕੇ ਰੋਸ ਵਿਖਾਵਾ

ਕਪੂਰਥਲਾ, 11 ਸਤੰਬਰ (ਸਡਾਨਾ)-ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਤੇ ਲੁਧਿਆਣਾ ਦੇ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਿਰੁੱਧ ਡਿਪਟੀ ਕਮਿਸ਼ਨਰ ਗੁਰਦਾਸਪੁਰ ਨਾਲ ਤਕਰਾਰ ਕਰਨ ਕਾਰਨ ਦਰਜ ਕੀਤੇ ਗਏ ਕੇਸ ਦੇ ਰੋਸ ਵਜੋਂ ਅੱਜ ਲੋਕ ਇਨਸਾਫ਼ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਦੂਲੋਵਾਲ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਨੇ ਪੁਰਾਣੀ ਕਚਹਿਰੀ ਕੰਪਲੈਕਸ ਦੇ ਬਾਹਰ ਕੈਪਟਨ ਸਰਕਾਰ ਦਾ ਪੁਤਲਾ ਫ਼ੂਕ ਕੇ ਰੋਸ ਮੁਜ਼ਾਹਰਾ ਕੀਤਾ | ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਦੂਲੋਵਾਲ ਨੇ ਕਿਹਾ ਕਿ ਵਿਧਾਇਕ ਬੈਂਸ ਵਲੋਂ ਕੈਪਟਨ ਅਮਰਿੰਦਰ ਸਿੰਘ ਿਖ਼ਲਾਫ਼ ਸਿਟੀ ਸੈਂਟਰ ਘੋਟਾਲੇ ਦੀ ਕਾਰਵਾਈ ਜਾਰੀ ਰੱਖਣ ਲਈ ਮਾਨਯੋਗ ਹਾਈਕੋਰਟ ਵਿਚ ਅਪੀਲ ਦਾਇਰ ਕੀਤੀ ਹੋਈ ਹੈ ਤੇ ਉਸ ਨੂੰ ਦਬਾਉਣ ਲਈ ਸਿਮਰਜੀਤ ਬੈਂਸ ਵਿਰੁੱਧ ਝੂਠਾ ਪਰਚਾ ਦਰਜ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਦੇ ਮੰਤਰੀ ਭਾਰਤ ਭੂਸ਼ਣ ਆਸ਼ੂ, ਵਿਧਾਇਕ ਦਵਿੰਦਰ ਸਿੰਘ ਘੁਬਾਇਆ ਤੇ ਵਿਧਾਇਕ ਧਰਮ ਸੋਤ ਦੀਆਂ ਸਰਕਾਰੀ ਅਧਿਕਾਰੀਆਂ ਨੂੰ ਕਥਿਤ ਤੌਰ 'ਤੇ ਜਲੀਲ ਕਰਨ ਤੇ ਧਮਕਾਉਣ ਦੀਆਂ ਆਡਿਓ ਤੇ ਵੀਡੀਓ ਕਾਫ਼ੀ ਸਮਾਂ ਪਹਿਲਾਂ ਸਾਹਮਣੇ ਆਈਆਂ ਸਨ, ਪਰ ਉਨ੍ਹਾਂ ਵਿਰੁੱਧ ਕੈਪਟਨ ਅਮਰਿੰਦਰ ਸਿੰਘ ਨੇ ਕੋਈ ਕਾਰਵਾਈ ਨਹੀਂ ਕੀਤੀ, ਜਦਕਿ ਬਦਲੇ ਦੀ ਭਾਵਨਾ ਨਾਲ ਵਿਧਾਇਕ ਸਿਮਰਜੀਤ ਬੈਂਸ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ | ਜਿਸ ਦੀ ਉਹ ਨਿੰਦਾ ਕਰਦੇ ਹਨ | ਉਨ੍ਹਾਂ ਕਿਹਾ ਕਿ ਬਟਾਲਾ ਵਿਖੇ ਧਮਾਕੇ ਦੇ ਵਾਪਰੇ ਦੁਖਾਂਤ ਦੇ ਦੋਸ਼ੀਆਂ ਵਿਰੁੱਧ ਕੇਸ ਦਰਜ ਕਰਨ ਤੇ ਉਨ੍ਹਾਂ ਨੂੰ ਗਿ੍ਫ਼ਤਾਰ ਕਰਕੇ ਇਸ ਲਈ ਜ਼ਿੰਮੇਵਾਰ ਅਧਿਕਾਰੀਆਂ ਵਿਰੁੱਧ ਕਾਰਵਾਈ ਕਰਨ ਦੀ ਬਜਾਏ ਵਿਧਾਇਕ ਬੈਂਸ ਵਿਰੁੱਧ ਕੇਸ ਦਰਜ ਕਰਕੇ ਕਾਂਗਰਸ ਸਰਕਾਰ ਨੇ ਘਟੀਆ ਰਾਜਨੀਤੀ ਦਾ ਸਬੂਤ ਦਿੱਤਾ ਹੈ | ਜਿਸ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਇਸ ਮੌਕੇ ਹੋਰਨਾਂ ਤੋਂ ਇਲਾਵਾ ਅਮਨਦੀਪ ਸਹੋਤਾ, ਨਛੱਤਰ ਸਿੰਘ ਚੰਦੀ, ਗੁਰਚਰਨ ਸਿੰਘ, ਸੁਖਵਿੰਦਰ ਸਿੰਘ, ਗੁਰਜੀਤ ਸਿੰਘ, ਕਰਨੈਲ ਸਿੰਘ, ਕੁਲਦੀਪ ਸਿੰਘ, ਜਸਮੀਤ ਸਿੰਘ, ਕਰਨ ਸਹੋਤਾ, ਸੁਖਵਿੰਦਰ ਸਿੰਘ, ਅਵੀ ਲੰਕੇਸ਼, ਮਨਦੀਪ ਸਿੰਘ, ਸੁਖਜਿੰਦਰ ਸਿੰਘ, ਰਾਜਨ ਘਾਰੂ, ਗੁਰਮੀਤਪਾਲ ਤੇ ਹੋਰ ਹਾਜ਼ਰ ਸਨ |

ਸਰਕਾਰ ਵਲੋਂ ਫਗਵਾੜਾ ਸ਼ੂਗਰ ਮਿੱਲ ਦੇ ਗੰਨਾ ਕਾਸ਼ਤਕਾਰਾਂ ਦੀ ਸਾਰੀ ਬਕਾਇਆ ਰਾਸ਼ੀ ਦਾ ਭੁਗਤਾਨ-ਡੀ.ਸੀ

ਕਪੂਰਥਲਾ, 11 ਸਤੰਬਰ (ਸਡਾਨਾ)-ਪੰਜਾਬ ਸਰਕਾਰ ਵੱਲੋਂ ਵਾਹਦ ਸੰਧਰ ਸ਼ੂਗਰ ਮਿੱਲ ਫਗਵਾੜਾ ਨਾਲ ਜੁੜੇ ਗੰਨਾ ਕਾਸ਼ਤਕਾਰਾਂ ਦੀ ਅਪ੍ਰੈਲ 2019 ਤੋਂ ਹੁਣ ਤੱਕ ਦੀ ਸਾਰੀ ਬਕਾਇਆ ਰਾਸ਼ੀ ਦਾ ਭੁਗਤਾਨ ਕਰ ਦਿੱਤਾ ਗਿਆ ਹੈ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਇੰਜ: ਡੀ. ਪੀ. ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਤਿੰਨ ਨੌਜਵਾਨ ਜ਼ਖ਼ਮੀ

ਕਪੂਰਥਲਾ, 11 ਸਤੰਬਰ (ਸਡਾਨਾ)-ਅੱਜ ਸ਼ਾਮ ਦੇ ਸਮੇਂ ਕਪੂਰਥਲਾ ਗੋਇੰਦਵਾਲ ਸਾਹਿਬ ਰੋਡ 'ਤੇ ਪਿੰਡ ਉੱਚਾ ਨੇੜੇ ਇਕ ਸਕੂਟਰੀ ਤੇ ਆਟੋ ਰਿਕਸ਼ਾ ਦੀ ਟੱਕਰ ਵਿਚ 6 ਨੌਜਵਾਨ ਜ਼ਖ਼ਮੀ ਹੋ ਗਏ, ਜਿਨ੍ਹਾਂ ਵਿਚੋਂ 2 ਦੀ ਗੰਭੀਰ ਹਾਲਤ ਨੂੰ ਦੇਖਦਿਆਂ ਉਨ੍ਹਾਂ ਨੂੰ ਜਲੰਧਰ ਰੈਫ਼ਰ ਕਰ ...

ਪੂਰੀ ਖ਼ਬਰ »

ਰੇਲ ਗੱਡੀ ਹੇਠਾਂ ਆ ਜਾਣ ਕਾਰਨ ਇਕ ਵਿਅਕਤੀ ਦੀ ਮੌਤ

ਕਪੂਰਥਲਾ, 11 ਸਤੰਬਰ (ਸਡਾਨਾ)-ਕਪੂਰਥਲਾ ਫਿਰੋਜ਼ਪੁਰ ਮਾਰਗ 'ਤੇ ਆਰ.ਸੀ.ਐਫ. ਨੇੜੇ ਰੇਲ ਗੱਡੀ ਹੇਠਾਂ ਆ ਜਾਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ | ਰੇਲਵੇ ਚੌਾਕੀ ਇੰਚਾਰਜ ਸਲਵਿੰਦਰ ਸਿੰਘ ਤੇ ਹਵਾਲਦਾਰ ਸ਼ਕੀਲ ਮੁਹੰਮਦ ਨੇ ਸੂਚਨਾ ਮਿਲਦੇ ਹੀ ਮੌਕੇ 'ਤੇ ਪਹੁੰਚ ਕੇ ਲਾਸ਼ ...

ਪੂਰੀ ਖ਼ਬਰ »

ਇਕ ਵਿਅਕਤੀ ਨੂੰ ਮਰਨ ਲਈ ਮਜਬੂਰ ਕਰਨ ਦੇ ਦੋਸ਼ ਹੇਠ ਤਿੰਨ ਵਿਰੁੱਧ ਕੇਸ ਦਰਜ

ਕਪੂਰਥਲਾ, 11 ਸਤੰਬਰ (ਸਡਾਨਾ)-ਇਕ ਵਿਅਕਤੀ ਨੂੰ ਮਰਨ ਲਈ ਮਜਬੂਰ ਕਰਨ ਦੇ ਦੋਸ਼ ਹੇਠ ਥਾਣਾ ਸਿਟੀ ਪੁਲਿਸ ਨੇ ਤਿੰਨ ਵਿਅਕਤੀਆਂ ਵਿਰੁੱਧ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ | ਆਪਣੀ ਸ਼ਿਕਾਇਤ ਵਿਚ ਬਲਜਿੰਦਰ ਕੌਰ ਪਤਨੀ ਅਮਰਜੀਤ ਵਾਸੀ ਖੋਜੇਵਾਲ ਨੇ ...

ਪੂਰੀ ਖ਼ਬਰ »

ਡੀ.ਸੀ. ਦਫ਼ਤਰ ਕਾਮਿਆਂ ਦੀ ਤਿੰਨ ਦਿਨਾ ਕਲਮ ਛੋੜ ਹੜਤਾਲ ਸਮਾਪਤ

ਕਪੂਰਥਲਾ, 11 ਸਤੰਬਰ (ਸਡਾਨਾ)-ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਵਲੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਲੋਂ ਡੀ.ਸੀ. ਗੁਰਦਾਸਪੁਰ ਨਾਲ ਕੀਤੇ ਗਏ ਕਥਿਤ ਮਾੜੇ ਵਿਵਹਾਰ ਤੇ ਐਸ.ਡੀ.ਐਮ. ਜੀਰਾ ਨੂੰ ਬੰਦੀ ਬਣਾਉਣ ਦੇ ਰੋਸ ਵਜੋਂ ਕੀਤੀ ਗਈ ਕਲਮ ਛੋੜ ਹੜਤਾਲ ਅੱਜ ਤੀਸਰੇ ਦਿਨ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਪੀ.ਸੀ.ਐਸ. ਅਧਿਕਾਰੀਆਂ ਨੇ ਕਾਲੇ ਬਿੱਲੇ ਲਗਾ ਕੇ ਕੀਤੀ ਕਲਮ ਛੋੜ ਹੜਤਾਲ

ਕਪੂਰਥਲਾ, 11 ਸਤੰਬਰ (ਸਡਾਨਾ)-ਡੀ.ਸੀ. ਗੁਰਦਾਸਪੁਰ ਤੇ ਐਸ.ਡੀ.ਐਮ. ਜੀਰਾ ਨਾਲ ਵਾਪਰੀਆਂ ਘਟਨਾਵਾਂ ਦੇ ਰੋਸ ਵਜੋਂ ਅੱਜ ਜ਼ਿਲ੍ਹੇ ਦੇ ਪੀ.ਸੀ.ਐਸ. ਅਫ਼ਸਰਾਂ ਵਲੋਂ ਕਾਲੇ ਬਿੱਲੇ ਲਗਾ ਕੇ ਤੇ ਕਲਮ ਛੋੜ ਹੜਤਾਲ ਕਰਕੇ ਰੋਸ ਵਿਖਾਵਾ ਕੀਤਾ ਗਿਆ | ਇਸ ਸਬੰਧ ਵਿਚ ਕਪੂਰਥਲਾ ਦੇ ...

ਪੂਰੀ ਖ਼ਬਰ »

ਸੈਲਫਮੇਡ ਸਮਾਰਟ ਸਕੂਲ ਬਣਾਉਣ ਲਈ ਸਕੂਲ ਮੁਖੀਆਂ ਵਲੋਂ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ-ਵਿਜੇ ਇੰਦਰ ਸਿੰਗਲਾ

ਕਪੂਰਥਲਾ, 11 ਸਤੰਬਰ (ਅਮਰਜੀਤ ਕੋਮਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਤੋਂ ਪਹਿਲਾਂ ਸੁਲਤਾਨਪੁਰ ਲੋਧੀ ਦੇ 35 ਸਕੂਲਾਂ ਦੀਆਂ ਬੁਨਿਆਦੀ ਲੋੜਾਂ ਪੂਰੀਆਂ ਕਰਨ ਲਈ ਸਰਕਾਰ ਵਲੋਂ ਲਗਭਗ 30 ਲੱਖ ਰੁਪਏ ਦੀ ਗਰਾਂਟ ਜਾਰੀ ਕਰ ਦਿੱਤੀ ਗਈ ਹੈ | ਇਸ ਲਈ ਸਕੂਲ ...

ਪੂਰੀ ਖ਼ਬਰ »

ਖ਼ੁਰਾਕ ਤੇ ਸਪਲਾਈ ਵਿਭਾਗ ਦੇ ਇੰਸਪੈਕਟਰਾਂ ਨੇ ਨਾਜਾਇਜ਼ ਰਿਕਵਰੀਆਂ ਦੇ ਰੋਸ ਵਜੋਂ ਕੀਤੀ ਹੜਤਾਲ

ਕਪੂਰਥਲਾ, 11 ਸਤੰਬਰ (ਸਡਾਨਾ)-ਖੁਰਾਕ ਤੇ ਸਪਲਾਈ ਵਿਭਾਗ ਦੇ ਇੰਸਪੈਕਟਰਾਂ ਵਲੋਂ ਸੂਬਾ ਸਰਕਾਰ ਵਿਰੁੱਧ ਰੋਸ ਵਿਖਾਵਾ ਕਰਕੇ ਹੜਤਾਲ ਕੀਤੀ ਗਈ | ਇੰਸਪੈਕਟਰ ਯੂਨੀਅਨ ਦੇ ਪ੍ਰਧਾਨ ਸੁਖਚੈਨ ਸਿੰਘ ਨੇ ਦੱਸਿਆ ਕਿ ਵਿਭਾਗ ਵਲੋਂ ਕਣਕ ਦੀ ਸਾਂਭ ਸੰਭਾਲ ਦੀ ਸ਼ਾਬਸ਼ੀ ਦੇਣ ਦੀ ...

ਪੂਰੀ ਖ਼ਬਰ »

ਹੱਕੀ ਮੰਗਾਂ ਨੂੰ ਲੈ ਕੇ ਬੀ.ਐਲ.ਓਜ਼ ਵਲੋਂ ਐਸ.ਡੀ.ਐਮ. ਫਗਵਾੜਾ ਨੂੰ ਮੰਗ ਪੱਤਰ

ਫਗਵਾੜਾ, 11 ਸਤੰਬਰ (ਤਰਨਜੀਤ ਸਿੰਘ ਕਿੰਨੜਾ)-ਬਲਾਕ ਫਗਵਾੜਾ ਦੇ ਸਮੂਹ ਬੀ.ਐਲ.ਓਜ਼ ਵਲੋਂ ਆਪਣੀਆਂ ਮੰਗਾਂ ਸਬੰਧੀ ਇਕ ਮੀਟਿੰਗ ਦਾ ਆਯੋਜਨ ਕੀਤਾ ਗਿਆ | ਮੀਟਿੰਗ ਦੌਰਾਨ ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਬੀ.ਐਲ.ਓ. ਵਲੋਂ ਬਿਨਾ ਟਰੇਨਿੰਗ ਤੋਂ ਕੋਈ ਵੀ ਕੰਮ ਨਹੀਂ ਕੀਤਾ ...

ਪੂਰੀ ਖ਼ਬਰ »

ਆਬਕਾਰੀ ਵਿਭਾਗ ਤੇ ਪੁਲਿਸ ਵਲੋਂ ਪਿੰਡ ਬੂਟਾਂ ਤੋਂ 794 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ

ਕਪੂਰਥਲਾ, 11 ਸਤੰਬਰ (ਸਡਾਨਾ)-ਬੀਤੀ ਦੇਰ ਰਾਤ ਆਬਕਾਰੀ ਵਿਭਾਗ ਦੀ ਟੀਮ ਤੇ ਥਾਣਾ ਕੋਤਵਾਲੀ ਪੁਲਿਸ ਨੇ ਸਾਂਝੇ ਤੌਰ 'ਤੇ ਕਾਰਵਾਈ ਕਰਦਿਆਂ ਪਿੰਡ ਬੂਟਾਂ ਤੋਂ ਛਾਪੇਮਾਰੀ ਕਰਕੇ ਇਕ ਟਰੱਕ ਅਤੇ ਤਹਿਖ਼ਾਨੇ ਵਿਚ ਰੱਖੀਆਂ 794 ਪੇਟੀਆਂ ਨਜਾਇਜ਼ ਸ਼ਰਾਬ ਬਰਾਮਦ ਕੀਤੀ ਹੈ ਤੇ ...

ਪੂਰੀ ਖ਼ਬਰ »

ਢਿਲਵਾਂ ਪੁਲਿਸ ਵੱਲੋਂ ਚੋਰੀ ਦੇ 7 ਮੋਬਾਈਲਾਂ ਸਮੇਤ ਇੱਕ ਨੌਜਵਾਨ ਕਾਬੂ

ਢਿਲਵਾਂ, 11 ਸਤੰਬਰ (ਗੋਬਿੰਦ ਸੁਖੀਜਾ, ਪ੍ਰਵੀਨ, ਪਲਵਿੰਦਰ)–ਥਾਣਾ ਢਿਲਵਾਂ ਦੀ ਪੁਲਿਸ ਨੇ ਚੋਰੀ ਦੇ 7 ਮੋਬਾਈਲਾਂ ਸਮੇਤ ਇੱਕ ਨੌਜਵਾਨ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਥਾਣਾ ਢਿਲਵਾਂ ਦੇ ਮੁਖੀ ਇੰਸਪੈਕਟਰ ਪਰਮਜੀਤ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਕਿਸਾਨ ਟਿਊਬਵੈੱਲ ਕੁਨੈਕਸ਼ਨਾਂ ਦਾ ਲੋਡ ਵਧਾਉਣ ਲਈ ਵੀ. ਡੀ. ਐਸ. ਸਕੀਮ ਦਾ 31 ਤੱਕ ਫ਼ਾਇਦਾ ਲੈਣ-ਬਾਜਵਾ

ਸਿੱਧਵਾਂ ਦੋਨਾ, 11 ਸਤੰਬਰ (ਅਵਿਨਾਸ਼ ਸ਼ਰਮਾ)-ਨਿਗਰਾਨ ਇੰਜੀਨੀਅਰ ਪਾਵਰਕਾਮ ਸਰਕਲ ਕਪੂਰਥਲਾ ਇੰਦਰਪਾਲ ਸਿੰਘ ਦੀਆਂ ਹਦਾਇਤਾਂ, ਵਧੀਕ ਨਿਗਰਾਨ ਇੰਜੀਨੀਅਰ ਸ਼ਹਿਰੀ ਮੰਡਲ ਕਪੂਰਥਲਾ ਅਸ਼ਵਨੀ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਇੰਜੀਨੀਅਰ ਗੁਰਨਾਮ ...

ਪੂਰੀ ਖ਼ਬਰ »

ਦਬੁਰਜੀ ਸਕੂਲ ਦੀ ਅਧਿਆਪਕਾ ਰਚਨਾ ਪੁਰੀ ਨੂੰ ਮਿਲਿਆ ਟੀਚਰ ਆਫ਼ ਦਾ ਈਅਰ ਦਾ ਐਵਾਰਡ

ਕਪੂਰਥਲਾ, 11 ਸਤੰਬਰ (ਵਿ.ਪ੍ਰ.)-ਸਰਕਾਰੀ ਐਲੀਮੈਂਟਰੀ ਸਕੂਲ ਦਬੁਰਜੀ ਬਲਾਕ ਕਪੂਰਥਲਾ 2 ਦੀ ਅਧਿਆਪਕਾ ਰਚਨਾ ਪੁਰੀ ਨੂੰ ਬੀ.ਐਮ.ਐਲ. ਮੁਨਜਲ ਯੂਨੀਵਰਸਿਟੀ ਗੁਰੂ ਗਰਾਮ ਵਲੋਂ ਇਨੋਵੇਟਿਵ ਟੀਚਰ ਆਫ਼ ਈਯਰ ਦੇ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ | ਉਨ੍ਹਾਂ ਆਪਣੀ ਇਸ ...

ਪੂਰੀ ਖ਼ਬਰ »

ਦਰਸ਼ਨ ਸਿੰਘ ਮੁੱਤੀ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾ ਦੇ ਫੁੱਲ ਭੇਟ

ਤਲਵੰਡੀ ਚੌਧਰੀਆਂ, 11 ਸਤੰਬਰ (ਪਰਸਨ ਲਾਲ ਭੋਲਾ)-ਦਰਸ਼ਨ ਸਿੰਘ ਮੁੱਤੀ ਸੇਵਾ ਮੁਕਤ ਕਾਨੂੰਗੋ ਜਿਨ੍ਹਾਂ ਦੇ ਆਪਣੇ ਬੇਟੇ ਨੂੰ ਮਿਲਣ ਗਏ ਇੰਗਲੈਂਡ ਵਿਚ ਅਚਨਚੇਤ ਦਿਹਾਂਤ ਹੋ ਗਿਆ ਸੀ | ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ...

ਪੂਰੀ ਖ਼ਬਰ »

ਪੰਜਾਬ ਨੰਬਰਦਾਰ ਯੂਨੀਅਨ ਨੇ ਦਿੱਤਾ ਜ਼ਿਲ੍ਹਾ ਪ੍ਰਸ਼ਾਸਨ ਨੂੰ ਮੰਗ ਪੱਤਰ

ਕਪੂਰਥਲਾ, 11 ਸਤੰਬਰ (ਸਡਾਨਾ)-ਪੰਜਾਬ ਨੰਬਰਦਾਰ ਯੂਨੀਅਨ ਵਲੋਂ ਅੱਜ ਨੰਬਰਦਾਰਾਂ ਦੀਆਂ ਮੰਗਾਂ ਨੂੰ ਲੈ ਕੇ ਸੁਪਰਡੈਂਟ ਬੀ.ਪੀ. ਡਾਵਰ ਰਾਹੀਂ ਪੰਜਾਬ ਸਰਕਾਰ ਨੂੰ ਮੰਗ ਪੱਤਰ ਭੇਜਿਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਸੁਖਵੰਤ ਸਿੰਘ ਕੰਗ, ...

ਪੂਰੀ ਖ਼ਬਰ »

ਪੰਜਾਬ ਭੱਠਾ ਤੇ ਖੇਤ ਮਜ਼ਦੂਰ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਵਿਖਾਵਾ

ਕਪੂਰਥਲਾ, 11 ਸਤੰਬਰ (ਸਡਾਨਾ)-ਪੰਜਾਬ ਭੱਠਾ ਤੇ ਖੇਤ ਮਜ਼ਦੂਰ ਰੂਰਲ ਜਨਰਲ ਯੂਨੀਅਨ ਦੇ ਅਹੁਦੇਦਾਰਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਰੋਸ ਵਿਖਾਵਾ ਕੀਤਾ ਗਿਆ | ਉਪਰੰਤ ਜ਼ਿਲ੍ਹਾ ਪ੍ਰਸ਼ਾਸਨ ਨੂੰ ਸੁਪਰਡੈਂਟ ਬੀ.ਪੀ. ...

ਪੂਰੀ ਖ਼ਬਰ »

ਬਿਜਲੀ ਦੇ ਬਿੱਲਾਂ ਨੂੰ ਲੈ ਕੇ ਆਮ ਲੋਕ ਬੇਵਸੀ ਜਾਹਰ ਕਰਨ ਲੱਗੇ

ਕਾਲਾ ਸੰਘਿਆਂ, 11 ਸਤੰਬਰ (ਸੰਘਾ)-ਬਿਜਲੀ ਦੇ ਬਿੱਲਾਂ ਨੂੰ ਲੈ ਕੇ ਆਮ ਲੋਕਾਂ ਨੇ ਬੇਵਸੀ ਜਾਹਰ ਕਰਨੀ ਸ਼ੁਰੂ ਕਰ ਦਿੱਤੀ ਹੈ | ਪਿੰਡ ਸੰਧੂ ਚੱਠਾ ਵਿਖੇ ਆਮ ਆਦਮੀ ਪਾਰਟੀ ਵਲੋਂ ਕੁਲਵਿੰਦਰ ਚਾਹਲ ਆਪਣੇ ਵਲੰਟੀਅਰ ਸਾਥੀਆਂ ਨਾਲ ਪਿੰਡ ਵਿਚ ਲੋਕਾਂ ਦੇ ਜ਼ਿਆਦਾ ਆ ਰਹੇ ...

ਪੂਰੀ ਖ਼ਬਰ »

ਜੋਗਿੰਦਰ ਸਿੰਘ ਮਾਨ ਦੇ ਯਤਨਾਂ ਸਦਕਾ ਫਗਵਾੜਾ ਦੇ ਪਿੰਡਾਂ ਨੂੰ ਮਿਲੀ 5.27 ਕਰੋੜ ਰੁਪਏ ਦੀ ਗ੍ਰਾਂਟ

ਫਗਵਾੜਾ, 11 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਵਲੋਂ ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ ਹਲਕਾ ਇੰਚਾਰਜ ਫਗਵਾੜਾ ਦੇ ਯਤਨਾ ਸਦਕਾ ਸਮਾਰਟ ਵਿਲੇਜ ਯੋਜਨਾ ਤਹਿਤ ਫਗਵਾੜਾ ਦੇ ਸਮੂਹ ਪਿੰਡਾਂ ਦੇ ਵਿਕਾਸ ਲਈ 5.27 ਕਰੋੜ ਰੁਪਏ ਦੀ ...

ਪੂਰੀ ਖ਼ਬਰ »

ਤਹਿਸੀਲ ਭੁਲੱਥ ਦੇ ਕਰਮਚਾਰੀਆਂ ਵਲੋਂ ਤੀਸਰੇ ਦਿਨ ਵੀ ਕਲਮ ਛੋੜ ਹੜਤਾਲ

ਭੁਲੱਥ, 11 ਸਤੰਬਰ (ਮਨਜੀਤ ਸਿੰਘ ਰਤਨ)-ਜ਼ਿਲ੍ਹਾ ਪ੍ਰਧਾਨ ਡਿਪਟੀ ਕਮਿਸ਼ਨਰ ਦਫ਼ਤਰ ਕਰਮਚਾਰੀ ਯੂਨੀਅਨ ਦੇ ਸੱਦੇ ਤੇ ਉਪ ਮੰਡਲ ਮੈਜਿਸਟ੍ਰੇਟ ਤਹਿਸੀਲ ਭੁਲੱਥ ਦੇ ਕਰਮਚਾਰੀਆਂ ਵਲੋਂ ਤੀਸਰੇ ਦਿਨ ਵੀ ਕਲਮ ਛੌੜ ਹੜਤਾਲ ਕੀਤੀ ਗਈ | ਇਸ ਮੌਕੇ 'ਤੇ ਉਨ੍ਹਾਂ ਨੇ ਮੰਗ ਕੀਤੀ ਕਿ ...

ਪੂਰੀ ਖ਼ਬਰ »

ਹਿੰਦੂ ਕੰਨਿਆ ਕਾਲਜ ਦੇ ਕਾਸਮੋਟੋਲੋਜੀ ਦੀਆਂ ਵਿਦਿਆਰਥਣਾਂ ਨੇ ਮੈਰਿਟ ਸੂਚੀ 'ਚ ਜਗ੍ਹਾ ਬਣਾਈ

ਕਪੂਰਥਲਾ, 11 ਸਤੰਬਰ (ਸਡਾਨਾ)-ਸਥਾਨਕ ਹਿੰਦੂ ਕੰਨਿਆ ਕਾਲਜ ਦੇ ਕਾਸਮੋਟੋਲੋਜੀ ਵਿਭਾਗ ਦੀਆਂ ਵਿਦਿਆਰਥਣਾਂ ਨੇ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਡਿਪਲੋਮਾ ਇਨ ਕਾਸਮੋਟੋਲੋਜੀ ਦੀ ਜਾਰੀ ਕੀਤੀ ਮੈਰਿਟ ਵਿਚ ਪਹਿਲੇ ਦੋ ਸਥਾਨ ਹਾਸਲ ਕਰਕੇ ਕਾਲਜ ਦਾ ਨਾਂਅ ...

ਪੂਰੀ ਖ਼ਬਰ »

ਸਹਿਕਾਰੀ ਬੈਂਕ ਸੁਰਖਪੁਰ ਵਿਖੇ ਜਾਗਰੂਕਤਾ ਕੈਂਪ ਲਗਾਇਆ

ਕਪੂਰਥਲਾ, 11 ਸਤੰਬਰ (ਵਿ.ਪ੍ਰ.)-ਜ਼ਿਲ੍ਹਾ ਮੈਨੇਜਰ ਸਹਿਕਾਰੀ ਬੈਂਕ ਕਪੂਰਥਲਾ ਗੁਰਬਖ਼ਸ਼ ਕੌਰ ਤੇ ਨਬਾਰਡ ਦੇ ਸਹਿਯੋਗ ਨਾਲ ਸਹਿਕਾਰੀ ਬੈਂਕ ਸੁਰਖਪੁਰ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ਬੈਂਕ ਦੀ ਵਿੱਤੀ ਲਿਟਰੇਸੀ ਸੈੱਲ ਦੀ ਇੰਚਾਰਜ ਸਾਕਸ਼ੀ ਨੇ ਬੈਂਕ ...

ਪੂਰੀ ਖ਼ਬਰ »

ਸਾਲਾਨਾ ਤਿੰਨ ਰੋਜ਼ਾ ਵਾਲੀਬਾਲ ਤੇ ਕਬੱਡੀ ਟੂਰਨਾਮੈਂਟ 12 ਤੋਂ

ਢਿਲਵਾਂ, 11 ਸਤੰਬਰ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)-ਬਾਬਾ ਸਾਹਿਬ ਦਿੱਤਾ ਸਪੋਰਟਸ ਕਲੱਬ ਪਿੰਡ ਪੱਡੇ ਬੇਟ ਵਲੋਂ ਸਮੂਹ ਪਿੰਡ ਵਾਸੀਆਂ, ਗਰਾਮ ਪੰਚਾਇਤ ਤੇ ਪ੍ਰਵਾਸੀ ਭਾਰਤੀ ਵੀਰਾਂ ਦੇ ਸਹਿਯੋਗ ਨਾਲ ਧੰਨ ਧੰਨ ਬਾਬਾ ਸਾਹਿਬ ਦਿੱਤਾ ਦੀ ਯਾਦ ਨੂੰ ਸਮਰਪਿਤ ਸਾਲਾਨਾ ...

ਪੂਰੀ ਖ਼ਬਰ »

ਭਾਰਤੀ ਕਮਿਊਨਿਸਟ ਪਾਰਟੀ ਵਲੋਂ ਨਕਸਲੀ ਸ਼ਹੀਦਾਂ ਦੀ ਯਾਦ ਵਿਚ ਸਿਆਸੀ ਕਾਨਫ਼ਰੰਸ

ਕਾਲਾ ਸੰਘਿਆਂ, 11 ਸਤੰਬਰ (ਬਲਜੀਤ ਸਿੰਘ ਸੰਘਾ)-ਅੱਜ ਤੋਂ 5 ਦਹਾਕੇ ਪਹਿਲਾਂ ਦੇਸ਼ ਵਿਚ ਨਕਸਲੀ ਲਹਿਰ ਤੋਂ ਪ੍ਰਭਾਵਿਤ ਹੋਕੇ ਮਾਸਟਰ ਤੇਜਾ ਸਿੰਘ, ਮਾਸਟਰ ਜੋਗਿੰਦਰ ਸਿੰਘ ਜਿੰਦ, ਗੁਰਦਿਆਲ ਸਿੰਘ, ਗੁਰਦੀਪ ਸਿੰਘ ਗੋਂਦਪੁਰ, ਮਾਸਟਰ ਸਵਰਨ ਸਿੰਘ ਢੱਡਾ, ਬਿਕਰਮ ਸਿੰਘ ...

ਪੂਰੀ ਖ਼ਬਰ »

ਰਿਹਾਣਾ ਜੱਟਾਂ ਵਿਖੇ ਦੋ ਦਿਨਾ ਛਿੰਝ ਮੇਲਾ 18 ਤੋਂ

ਫਗਵਾੜਾ, 11 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਪਿੰਡ ਰਿਹਾਣਾ ਜੱਟਾ ਵਿਖੇ ਦੋ ਦਿਨਾਂ ਸ਼ਾਨਦਾਰ ਛਿੰਝ ਮੇਲਾ 18 ਅਤੇ 19 ਸਤੰਬਰ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕਾਂ ਨੇ ਦੱਸਿਆ ਕਿ ਇਸ ਦੋ ਦਿਨਾਂ ਸਾਲਾਨਾ ਛਿੰਝ ਮੇਲੇ ਵਿਚ ਪਟਕੇ ਦੀ ...

ਪੂਰੀ ਖ਼ਬਰ »

14 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਗਿ੍ਫ਼ਤਾਰ

ਫਗਵਾੜਾ, 11 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-14 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਪੁਲਿਸ ਪਾਰਟੀ ਨੇ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ | ਪੁਲਿਸ ਵੱਲੋਂ ਕਾਬੂ ਕੀਤੇ ਗਏ ਵਿਅਕਤੀ ਦੀ ਪਛਾਣ ਸਤਨਾਮ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਗੁਰੂ ਹਰਿਕ੍ਰਿਸ਼ਨ ਨਗਰ ਫਗਵਾੜਾ ਦੇ ...

ਪੂਰੀ ਖ਼ਬਰ »

ਸੂਬਾ ਸਰਕਾਰ ਦਰਜਾ ਚਾਰ ਕਰਮਚਾਰੀਆਂ ਦੀਆਂ ਮੰਗਾਂ ਤੁਰੰਤ ਪ੍ਰਵਾਨ ਕਰੇ

ਕਪੂਰਥਲਾ, 11 ਸਤੰਬਰ (ਸਡਾਨਾ)-ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਦੀ ਮੀਟਿੰਗ ਸੂਬਾਈ ਆਗੂ ਜਸਵਿੰਦਰਪਾਲ ਉੱਗੀ ਦੀ ਅਗਵਾਈ ਹੇਠ ਹੋਈ | ਜਿਸ ਵਿਚ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਨੇ ਭਾਗ ਲਿਆ | ਇਸ ਮੌਕੇ ਬੋਲਦਿਆਂ ਜਸਵਿੰਦਰਪਾਲ ਉੱਗੀ ਤੇ ਚੇਅਰਮੈਨ ਨਰਿੰਦਰ ...

ਪੂਰੀ ਖ਼ਬਰ »

ਕਿੱਕ ਬਾਕਸਿੰਗ 'ਚ ਨਡਾਲਾ ਦੇ ਖਿਡਾਰੀਆਂ ਨੇ ਜਿੱਤੇ ਸੋਨ ਤਗਮੇ

ਨਡਾਲਾ, 11 ਸਤੰਬਰ (ਮਾਨ)-ਲੰਘੇ ਦਿਨੀ ਸ਼ਾਹਕੋਟ ਵਿਖੇ ਹੋਈ ਓਪਨ ਪਰੋ ਸਵਾਤੇ ਕਿੱਕ ਬਾਕਸਿੰਗ ਤੇ ਪੰਜਾਬ ਸਟੇਟ ਸਵਾਤੇ ਕਿੱਕ ਬਾਕਸਿੰਗ ਮੁਕਾਬਲੇ ਵਿਚ ਨਡਾਲਾ ਦੇ ਹਰਪ੍ਰੀਤ ਮਾਰਸ਼ਲ ਆਰਟਸ ਕਲੱਬ ਦੇ ਖਿਡਾਰੀ ਆਲਓਵਰ ਚੈਂਪੀਅਨ ਰਹੇ | ਕਲੱਬ ਦੇ ਕੋਚ ਹਰਪ੍ਰੀਤ ਸਿੰਘ ...

ਪੂਰੀ ਖ਼ਬਰ »

ਕੰਟਰੈਕਟ ਮਲਟੀਪਰਪਜ਼ ਹੈਲਥ ਵਰਕਰਜ਼ ਯੂਨੀਅਨ ਵਲੋਂ ਐਨ.ਐਚ.ਐਮ. ਦੇ ਐਮ.ਡੀ. ਨੂੰ ਮੰਗ ਪੱਤਰ

ਕਪੂਰਥਲਾ, 11 ਸਤੰਬਰ (ਸਡਾਨਾ)-ਕੰਟਰੈਕਟ ਮਲਟੀਪਰਪਜ਼ ਹੈਲਥ ਵਰਕਰਜ਼ ਫੀਮੇਲ ਯੂਨੀਅਨ ਵਲੋਂ ਬੀਤੇ ਦਿਨ ਸਿਵਲ ਹਸਪਤਾਲ ਕਪੂਰਥਲਾ ਦੇ ਦੌਰੇ 'ਤੇ ਆਏ ਨੈਸ਼ਨਲ ਹੈਲਥ ਮਿਸ਼ਨ ਦੇ ਐਮ.ਡੀ. ਕੁਮਾਰ ਰਾਹੁਲ ਤੇ ਡਾਇਰੈਕਟਰ ਹੈਲਥ ਡਾ: ਅਵਨੀਤ ਕੌਰ ਨੂੰ ਆਪਣੀਆਂ ਮੰਗਾਂ ਸਬੰਧੀ ...

ਪੂਰੀ ਖ਼ਬਰ »

ਲੋਕ ਕਲਾ ਮੰਚ ਆਰ.ਸੀ.ਐਫ. ਵਲੋਂ ਨਾਟਕ 'ਇਹ ਲਹੂ ਕਿਸਦਾ ਹੈ' ਦਾ ਸਫ਼ਲ ਮੰਚਨ ਭਾਰਤੀ ਕਮਿਊਨਿਸਟ ਪਾਰਟੀ ਵਲੋਂ ਨਕਸਲੀ ਸ਼ਹੀਦਾਂ ਦੀ ਯਾਦ ਵਿਚ ਸਿਆਸੀ ਕਾਨਫ਼ਰੰਸ

ਕਾਲਾ ਸੰਘਿਆਂ, 11 ਸਤੰਬਰ (ਬਲਜੀਤ ਸਿੰਘ ਸੰਘਾ)-ਅੱਜ ਤੋਂ 5 ਦਹਾਕੇ ਪਹਿਲਾਂ ਦੇਸ਼ ਵਿਚ ਨਕਸਲੀ ਲਹਿਰ ਤੋਂ ਪ੍ਰਭਾਵਿਤ ਹੋਕੇ ਮਾਸਟਰ ਤੇਜਾ ਸਿੰਘ, ਮਾਸਟਰ ਜੋਗਿੰਦਰ ਸਿੰਘ ਜਿੰਦ, ਗੁਰਦਿਆਲ ਸਿੰਘ, ਗੁਰਦੀਪ ਸਿੰਘ ਗੋਂਦਪੁਰ, ਮਾਸਟਰ ਸਵਰਨ ਸਿੰਘ ਢੱਡਾ, ਬਿਕਰਮ ਸਿੰਘ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਅਹਿਮ ਭੂਮਿਕਾ ਨਿਭਾਅ ਰਹੇ ਹਨ ਰੋਜ਼ਗਾਰ ਮੇਲੇ-ਇੰਜ: ਖਰਬੰਦਾ

ਕਪੂਰਥਲਾ, 11 ਸਤੰਬਰ (ਸਡਾਨਾ)-ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਐਾਡ ਮੈਨੇਜਮੈਂਟ ਵਿਖੇ ਕਾਲਜ ਦੀ ਚੇਅਰਮੈਨ ਵਰਿੰਦਰ ਕੁਮਾਰੀ ਆਨੰਦ ਦੀ ਪ੍ਰਧਾਨਗੀ ਹੇਠ ਪੰਜਾਬ ਸਰਕਾਰ ਦੀ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਜ਼ਿਲ੍ਹਾ ਰੋਜ਼ਗਾਰ ਵਿਭਾਗ ਵਲੋਂ ਰੋਜ਼ਗਾਰ ਮੇਲਾ ਲਗਾਇਆ ...

ਪੂਰੀ ਖ਼ਬਰ »

ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਵਿਖੇ ਲਗਾਇਆ ਗਿਆ ਰੋਜ਼ਗਾਰ ਮੇਲਾ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਅਹਿਮ ਭੂਮਿਕਾ ਨਿਭਾਅ ਰਹੇ ਹਨ ਰੋਜ਼ਗਾਰ ਮੇਲੇ-ਇੰਜ: ਖਰਬੰਦਾ

ਕਪੂਰਥਲਾ, 11 ਸਤੰਬਰ (ਸਡਾਨਾ)-ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਐਾਡ ਮੈਨੇਜਮੈਂਟ ਵਿਖੇ ਕਾਲਜ ਦੀ ਚੇਅਰਮੈਨ ਵਰਿੰਦਰ ਕੁਮਾਰੀ ਆਨੰਦ ਦੀ ਪ੍ਰਧਾਨਗੀ ਹੇਠ ਪੰਜਾਬ ਸਰਕਾਰ ਦੀ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਜ਼ਿਲ੍ਹਾ ਰੋਜ਼ਗਾਰ ਵਿਭਾਗ ਵਲੋਂ ਰੋਜ਼ਗਾਰ ਮੇਲਾ ਲਗਾਇਆ ...

ਪੂਰੀ ਖ਼ਬਰ »

ਜੋਗਿੰਦਰ ਸਿੰਘ ਮਾਨ ਹੀ ਚੋਣ ਜਿੱਤ ਕੇ ਕਾਂਗਰਸ ਦੀ ਝੋਲੀ 'ਚ ਪਾ ਸਕਦੇ ਹਨ ਫਗਵਾੜਾ ਸੀਟ-ਨਿਸ਼ਾ ਰਾਣੀ ਖੇੜਾ

ਖਲਵਾੜਾ, 11 ਸਤੰਬਰ (ਮਨਦੀਪ ਸਿੰਘ ਸੰਧੂ)-ਫਗਵਾੜਾ ਵਿਚ ਜੋਗਿੰਦਰ ਸਿੰਘ ਮਾਨ ਸਮਰਥਕਾਂ ਦੀ ਇੱਕ ਹੰਗਾਮੀ ਮੀਟਿੰਗ ਪਿੰਡ ਖਲਵਾੜਾ ਵਿਖੇ ਜ਼ਿਲ੍ਹਾ ਪਰੀਸ਼ਦ ਮੈਂਬਰ ਨਿਸ਼ਾ ਰਾਣੀ ਖੇੜਾ ਦੀ ਪ੍ਰਧਾਨਗੀ ਹੇਠ ਹੋਈ¢ ਮੀਟਿੰਗ ਵਿਚ ਵੱਖ ਵੱਖ ਪਿੰਡਾਾ ਦੇ ਸਰਪੰਚ, ਪੰਚ ਵੱਡੀ ...

ਪੂਰੀ ਖ਼ਬਰ »

ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਚੌਥਾ ਗੁਰਮਤਿ ਸਮਾਗਮ ਕਰਵਾਇਆ

ਫਗਵਾੜਾ, 11 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਗੁਰਦੁਆਰਾ ਸਾਹਿਬ ਖੋਥੜਾ ਅਤੇ ਸਮੂਹ ਨਗਰ ਵਲੋਂ ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿਚ ਚੌਥਾ ਮਹਾਨ ਗੁਰਮਤਿ ਸਮਾਗਮ ਕਰਵਾਇਆ | ਇਸ ਮੌਕੇ 'ਤੇ ਸ੍ਰੀ ਸਹਿਜ ਪਾਠ ਸਾਹਿਬ ਜੀ ...

ਪੂਰੀ ਖ਼ਬਰ »

ਹੜ੍ਹਾਂ 'ਚ ਸੇਵਾ ਕਰਨ ਵਾਲੇ ਡੇਢ ਦਰਜਨ ਨੌਜਵਾਨਾ ਤੇ ਸੰਤਾਂ ਮਹਾਂਪੁਰਸ਼ਾਂ ਦਾ ਸਨਮਾਨ ਸੰਗਤ ਏਡ ਯੂ. ਕੇ. ਤੇ ਨਿਸ਼ਕਾਮ ਸੇਵਕ ਜਥਾ ਯੂ. ਕੇ. ਵਲੋਂ ਹੜ੍ਹ ਪੀੜਤ ਕਿਸਾਨ ਨੂੰ ਨਵਾਂ ਟਰੈਕਟਰ ਭੇਟ

ਸੁਲਤਾਨਪੁਰ ਲੋਧੀ, 11 ਸਤੰਬਰ (ਨਰੇਸ਼ ਹੈਪੀ, ਥਿੰਦ)-ਕਾਰ ਸੇਵਾ ਸਾਡੀ ਪਰੰਪਰਾ ਹੈ, ਜਿਸ ਨੂੰ ਜਾਰੀ ਰੱਖਣਾ ਚਾਹੀਦਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੰਗਤ ਏਡ ਯੂ. ਕੇ. ਤੇ ਨਿਸ਼ਕਾਮ ਸੇਵਕ ਜਥਾ ਯੂ.ਕੇ. ਦੇ ਪ੍ਰਧਾਨ ਬਾਬਾ ਮਹਿੰਦਰ ਸਿੰਘ ਨੇ ਸਫਰੀ ਫਾਰਮਜ਼ ਡੱਲਾ ...

ਪੂਰੀ ਖ਼ਬਰ »

ਹਸਪਤਾਲ ਨੂੰ ਤਾਲੇ ਲਗਾਉਣ ਿਖ਼ਲਾਫ਼ ਹੰਗਾਮਾ

ਫਗਵਾੜਾ, 11 ਸਤੰਬਰ (ਹਰੀਪਾਲ ਸਿੰਘ)-ਸਥਾਨਕ ਚਾਹਲ ਨਗਰ ਇਲਾਕੇ ਦੇ ਵਿਚ ਇਕ ਨਿੱਜੀ ਹਸਪਤਾਲ ਦੇ ਵਿਚ ਉਸ ਵੇਲੇ ਹੰਗਾਮਾ ਹੋ ਗਿਆ ਜਦੋਂ ਹਸਪਤਾਲ ਦੇ ਮਾਲਕ ਨੇ ਗੇਟ 'ਤੇ ਤਾਲੇ ਲੱਗਾ ਦਿੱਤੇ | ਚਾਹਲ ਨਗਰ ਵਿਖੇ ਚੱਲਦੇ ਸਰਬਜੀਤ ਹਸਪਤਾਲ ਨੂੰ ਹੁਣ ਕੁਝ ਡਾਕਟਰਾਂ ਨੇ ਲੀਜ਼ ...

ਪੂਰੀ ਖ਼ਬਰ »

ਹੜ੍ਹ ਕਾਰਨ ਵਾਟਾਂਵਾਲੀ ਐਲੀਮੈਂਟਰੀ ਸਕੂਲ ਦੀ ਕੰਧ 'ਚ ਆਈਆਂ ਤਰੇੜਾਂ

ਸੁਲਤਾਨਪੁਰ ਲੋਧੀ, 11 ਸਤੰਬਰ (ਨਰੇਸ਼ ਹੈਪੀ, ਥਿੰਦ)-ਬੀਤੇ ਦਿਨ ਆਏ ਹੜ੍ਹਾਂ ਕਾਰਨ ਸਰਕਾਰੀ ਐਲੀਮੈਂਟਰੀ ਸਕੂਲ ਵਾਟਾਂਵਾਲੀ ਅੰਦਰ 5 ਤੋਂ 6 ਫੁੱਟ ਤੱਕ ਪਾਣੀ ਭਰ ਗਿਆ, ਜਿਸ ਦੇ ਨਾਲ ਪਿਛਲੇ 22 ਦਿਨ ਤੋਂ ਸਕੂਲ ਅੰਦਰ ਦਾਖਲ ਹੋਣਾ ਬੰਦ ਹੋ ਗਿਆ ਹੈ | ਸਕੂਲ ਦੀ ਮੁੱਖ ਅਧਿਆਪਕ ...

ਪੂਰੀ ਖ਼ਬਰ »

ਅਠੌਲਾ ਤੋਂ ਸੁਲਤਾਨਪੁਰ ਲੋਧੀ ਤੱਕ 22 ਨੂੰ ਸਜੇਗਾ ਵਿਸ਼ਾਲ ਨਗਰ ਕੀਰਤਨ

ਕਾਲਾ ਸੰਘਿਆਂ, 11 ਸਤੰਬਰ (ਬਲਜੀਤ ਸਿੰਘ ਸੰਘਾ)-ਸਿੱਖ ਧਰਮ ਦੇ ਬਾਨੀ ਪਹਿਲੀ ਪਾਤਸ਼ਾਹੀ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 550 ਸਾਲਾ ਪ੍ਰਕਾਸ਼ ਪੁਰਬ ਦੀਆ ਖ਼ੁਸ਼ੀਆਂ ਦੇ ਮੱਦੇ ਨਜ਼ਰ ਲੋਕਲ ਗੁਰਦੁਆਰਾ ਧਰਮਸ਼ਾਲਾ ਪ੍ਰਬੰਧਕ ਕਮੇਟੀ ਪਿੰਡ ਅਠੌਲਾ (ਜਲੰਧਰ) ...

ਪੂਰੀ ਖ਼ਬਰ »

ਜ਼ਿਲ੍ਹੇ ਵਿਚ 7ਵੀਂ ਆਰਥਿਕ ਗਣਨਾ ਦੀ ਸ਼ੁਰੂਆਤ

ਕਪੂਰਥਲਾ, 11 ਸਤੰਬਰ (ਸਡਾਨਾ)-'ਮਨਿਸਟਰੀ ਆਫ਼ ਸਟੈਟਿਸਟਿਕਸ ਐਾਡ ਪ੍ਰੋਗਰਾਮ ਇੰਪਲੀਮੈਂਟੇਸ਼ਨ' ਵੱਲੋਂ ਦੇਸ਼ ਵਿਚ ਸ਼ੁਰੂ ਕੀਤੀ ਗਈ 7ਵੀਂ ਆਰਥਿਕ ਗਣਨਾ ਤਹਿਤ ਜ਼ਿਲ੍ਹਾ ਕਪੂਰਥਲਾ ਵਿਖੇ ਆਰਥਿਕ ਗਣਨਾ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ | ਇਸ ਮੁਹਿੰਮ ਦੀ ਰਸਮੀ ...

ਪੂਰੀ ਖ਼ਬਰ »

ਵੱਖ-ਵੱਖ ਆਗੂਆਂ ਵਲੋਂ ਮਾਤਾ ਕਰਤਾਰ ਕੌਰ ਨੂੰ ਸ਼ਰਧਾ ਦੇ ਫੁੱਲ ਭੇਟ

ਬੇਗੋਵਾਲ, 11 ਸਤੰਬਰ (ਸੁਖਜਿੰਦਰ ਸਿੰਘ)-ਇੱਥੋਂ ਨੇੜਲੇ ਪਿੰਡ ਦੋਲੋਵਾਲ ਦੇ ਉੱਘੇ ਸਮਾਜ ਸੇਵੀ ਤੇ ਮੈਂਬਰ ਪੰਚਾਇਤ ਗੁਰਮੀਤ ਸਿੰਘ ਜਿਨ੍ਹਾਂ ਦੀ ਪਤਨੀ ਦਾ ਬੀਤੇ ਦਿਨ ਦਿਹਾਂਤ ਹੋ ਗਿਆ ਸੀ ਜਿਨ੍ਹਾਂ ਦੀ ਅੰਤਿਮ ਅਰਦਾਸ ਪਿੰਡ ਦੋਲੋਵਾਲ 'ਚ ਹੋਈ ਜਿੱਥੇ ਵੱਖ-ਵੱਖ ਆਗੂਆਂ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਬੇਗੋਵਾਲ ਸੇਵਾ ਦੀ ਬੋਰਡ ਆਫ ਡਾਇਰੈਕਟਰ ਦੀ ਮੀਟਿੰਗ

ਬੇਗੋਵਾਲ, 11 ਸਤੰਬਰ (ਸੁਖਜਿੰਦਰ ਸਿੰਘ)-ਲਾਇਨਜ਼ ਕਲੱਬ ਬੇਗੋਵਾਲ ਸੇਵਾ ਦੀ ਬੋਰਡ ਆਫ਼ ਡਾਇਰੈਕਟਰ ਦੀ ਮੀਟਿੰਗ ਕਲੱਬ ਦੇ ਪ੍ਰਧਾਨ ਵਿਰਸਾ ਸਿੰਘ ਦੀ ਅਗਵਾਈ ਹੇਠ ਹੋਈ ਜਿਸ 'ਚ ਕਲੱਬ ਵਲੋਂ ਮਹੀਨਾ ਭਰ ਕੀਤੇ ਸਮਾਜ ਸੇਵੀ ਕੰਮਾਂ ਦਾ ਲੇਖਾ ਜੋਖਾ ਕੀਤਾ ਗਿਆ | ਇਸ ਸਮੇਂ ...

ਪੂਰੀ ਖ਼ਬਰ »

ਭੁਲੱਥ ਸ਼ਾਪਕੀਪਰਜ਼ ਐਸੋਸੀਏਸ਼ਨਜ਼ ਨੇ ਦਿੱਤਾ ਏ.ਐਸ.ਪੀ. ਨੰੂ ਮੰਗ ਪੱਤਰ

ਭੁਲੱਥ, 11 ਸਤੰਬਰ (ਮਨਜੀਤ ਸਿੰਘ ਰਤਨ)-ਕਸਬਾ ਭੁਲੱਥ ਦੇ ਸਮੂਹ ਦੁਕਾਨਦਾਰਾਂ ਦੀ ਇਕੱਤਰਤਾ ਡੀ.ਐਸ.ਪੀ. ਦਫ਼ਤਰ ਭੁਲੱਥ ਵਿਖੇ ਹੋਈ | ਇਸ ਮੌਕੇ 'ਤੇ ਭੁਲੱਥ ਸ਼ਾਪਕੀਪਰਜ ਐਸੋਸੀਏਸ਼ਨ ਦੇ ਸਮੂਹ ਮੈਂਬਰਾਂ ਵਲੋਂ ਏ.ਐਸ.ਪੀ. ਭੁਲੱਥ ਡਾ: ਸਿਮਰਤ ਕੌਰ ਨੂੰ ਆਪਣੀਆਂ ਮੰਗਾਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX