ਤਾਜਾ ਖ਼ਬਰਾਂ


ਕਿਸਾਨਾਂ ਨੂੰ ਤੋਹਫ਼ਾ, ਸਰਕਾਰ ਵਲੋਂ ਰਬੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ 'ਚ ਵਾਧੇ ਦਾ ਐਲਾਨ
. . .  2 minutes ago
ਨਵੀਂ ਦਿੱਲੀ, 23 ਅਕਤੂਬਰ- ਕੇਂਦਰੀ ਕੈਬਨਿਟ ਨੇ ਦੀਵਾਲੀ ਤੋਂ ਪਹਿਲਾਂ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਅੱਜ ਕੇਂਦਰੀ ਕੈਬਨਿਟ ਦੀ ਬੈਠਕ ਹੋਈ, ਜਿਸ 'ਚ ਸਰਕਾਰ ਨੇ ਰਬੀ ਸੀਜ਼ਨ ਦੀਆਂ ਫ਼ਸਲਾਂ ਦਾ...
ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ, ਦਿੱਲੀ ਦੀਆਂ ਅਣ-ਅਧਿਕਾਰਿਤ ਕਾਲੋਨੀਆਂ ਹੋਣਗੀਆਂ ਨਿਯਮਿਤ
. . .  25 minutes ago
ਨਵੀਂ ਦਿੱਲੀ, 23 ਅਕਤੂਬਰ ਦਿੱਲੀ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਸਰਕਾਰ ਨੇ ਅੱਜ ਦਿੱਲੀ 'ਚ ਅਣ-ਅਧਿਕਾਰਿਤ ਕਾਲੋਨੀਆਂ ਨੂੰ ਨਿਯਮਿਤ ਕਰਨ...
550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਲਈ ਰੇਲ ਗੱਡੀਆਂ ਦੀ ਸੂਚੀ ਜਾਰੀ
. . .  42 minutes ago
ਨਵਾਂਸ਼ਹਿਰ, 23 ਅਕਤੂਬਰ (ਗੁਰਬਖ਼ਸ਼ ਸਿੰਘ ਮਹੇ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੇਲਵੇ ਵਿਭਾਗ ਵਲੋਂ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਅਤੇ ਹੋਰ ਰੇਲਵੇ...
ਗੜ੍ਹਸ਼ੰਕਰ ਵਿਖੇ ਸ਼੍ਰੋਮਣੀ ਕਮੇਟੀ ਕਾਲਜਾਂ ਦੇ 16ਵੇਂ ਖ਼ਾਲਸਾਈ ਖੇਡ ਉਤਸਵ ਦਾ ਸ਼ਾਨਦਾਰ ਆਗਾਜ਼
. . .  about 1 hour ago
ਗੜ੍ਹਸ਼ੰਕਰ, 23 ਅਕਤੂਬਰ (ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਉਚੇਰੀ ਸਿੱਖਿਆ ਕਾਲਜਾਂ ਦਾ 16ਵਾਂ ਖ਼ਾਲਸਾਈ ਖੇਡ ਉਤਸਵ ਸਥਾਨਕ ਬੱਬਰ ਅਕਾਲੀ ਮੈਮੋਰੀਅਲ...
ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਕਾਂਗਰਸ ਦੇ ਸੀਨੀਅਰ ਨੇਤਾਵਾਂ ਨਾਲ ਕੀਤੀ ਜਾਵੇਗੀ ਬੈਠਕ
. . .  about 1 hour ago
ਨਵੀਂ ਦਿੱਲੀ, 23 ਅਕਤੂਬਰ- ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਐੱਨ. ਆਰ. ਸੀ. ਦੇ ਮੁੱਦੇ 'ਤੇ...
ਸੁਲਤਾਨਵਿੰਡ 'ਚ ਨਸ਼ੇ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ
. . .  about 1 hour ago
ਸੁਲਤਾਨਵਿੰਡ, 23 ਅਕਤੂਬਰ (ਗੁਰਨਾਮ ਸਿੰਘ ਬੁੱਟਰ)- ਅੰਮ੍ਰਿਤਸਰ ਦੇ ਇਤਿਹਾਸਕ ਪਿੰਡ ਸੁਲਤਾਨਵਿੰਡ 'ਚ ਨਸ਼ਿਆਂ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ...
ਤਲਵੰਡੀ ਸਾਬੋ 'ਚ ਲੁਟੇਰਿਆ ਵਲੋਂ 17 ਲੱਖ ਰੁਪਏ ਦੀ ਲੁੱਟ
. . .  about 1 hour ago
ਤਲਵੰਡੀ ਸਾਬੋ, 23 ਅਕਤੂਬਰ (ਰਣਜੀਤ ਸਿੰਘ ਰਾਜੂ)- ਸਥਾਨਕ ਨੱਤ ਰੋਡ 'ਤੇ ਸਥਿਤ ਇੱਕ ਫਾਈਨੈਂਸ ਕੰਪਨੀ ਦੇ ਦਫ਼ਤਰ 'ਚੋਂ ਬੈਂਕ 'ਚ ਪੈਸੇ ਜਮਾ ਕਰਾਉਣ ਜਾ ਰਹੇ ਕੰਪਨੀ ਦੇ...
ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ ਮਿਲੀ ਜ਼ਮਾਨਤ
. . .  about 2 hours ago
ਨਵੀਂ ਦਿੱਲੀ, 23 ਅਕਤੂਬਰ- ਮਨੀ ਲਾਂਡਰਿੰਗ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ 25 ਹਜ਼ਾਰ ਰੁਪਏ ਦੇ ਨਿੱਜੀ ਮੁਚੱਲਕੇ 'ਤੇ ਜ਼ਮਾਨਤ ਦੇ ਦਿੱਤੀ...
ਪੰਜਾਬ ਹੋਮਗਾਰਡ ਦਾ ਮੁਲਾਜ਼ਮ ਹੋਇਆ ਠੱਗੀ ਦਾ ਸ਼ਿਕਾਰ
. . .  about 2 hours ago
ਗੁਰੂਹਰਸਹਾਏ, 23 ਅਕਤੂਬਰ (ਕਪਿਲ ਕੰਧਾਰੀ)- ਥਾਣਾ ਗੁਰੂਹਰਸਹਾਏ 'ਚ ਤਾਇਨਾਤ ਪੰਜਾਬ ਹੋਮਗਾਰਡ ਦੇ ਮੁਲਾਜ਼ਮ ਪ੍ਰਦੀਪ ਕੁਮਾਰ ਨਾਲ ਇੱਕ ਠੱਗ ਵਲੋਂ 11 ਹਜ਼ਾਰ ਰੁਪਏ ਦੀ ਠੱਗੀ...
ਇੰਗਲੈਂਡ 'ਚ ਟਰੱਕ 'ਚੋਂ ਮਿਲੀਆਂ 39 ਲੋਕਾਂ ਦੀਆਂ ਲਾਸ਼ਾਂ
. . .  about 2 hours ago
ਲੰਡਨ, 23 ਅਕਤੂਬਰ- ਇੰਗਲੈਂਡ ਦੇ ਐਸੈਕਸ ਕਾਊਂਟੀ 'ਚ ਇੱਕ ਟਰੱਕ 'ਚੋਂ 39 ਲੋਕਾਂ ਦੀਆਂ ਲਾਸ਼ਾਂ ਮਿਲੀਆਂ ਹਨ। ਬ੍ਰਿਟਿਸ਼ ਪੁਲਿਸ ਮੁਤਾਬਕ ਟਰੱਕ ਚਾਲਕ ਨੂੰ...
ਸੌਰਵ ਗਾਂਗੁਲੀ ਨੇ ਬੀ. ਸੀ. ਸੀ. ਆਈ. ਦੇ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ
. . .  about 2 hours ago
ਮੁੰਬਈ, 23 ਅਕਤੂਬਰ- ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਸੌਰਵ ਗਾਂਗੁਲੀ ਨੇ ਅੱਜ ਬੀ. ਸੀ. ਸੀ. ਆਈ. ਦੇ ਪ੍ਰਧਾਨ...
ਸਰਕਾਰ ਨੇ ਤੁਰਕੀ ਦੀ ਯਾਤਰਾ ਕਰਨ ਵਾਲੇ ਭਾਰਤੀਆਂ ਲਈ ਜਾਰੀ ਕੀਤੀ ਐਡਵਾਈਜ਼ਰੀ
. . .  about 3 hours ago
ਨਵੀਂ ਦਿੱਲੀ, 23 ਅਕਤੂਬਰ- ਭਾਰਤ ਸਰਕਾਰ ਨੇ ਤੁਰਕੀ ਦੀ ਯਾਤਰਾ ਕਰਨ ਵਾਲੇ ਭਾਰਤੀ ਨਾਗਰਿਕਾਂ ਨੂੰ ਐਡਵਾਈਜ਼ਰੀ ਜਾਰੀ ਕਰਕੇ ਸਾਵਧਾਨ ਰਹਿਣ ਨੂੰ ਕਿਹਾ ਹੈ। ਤੁਰਕੀ ਸਥਿਤ ਭਾਰਤੀ ਦੂਤਘਰ ਮੁਤਾਬਕ...
ਲੁਧਿਆਣਾ 'ਚ ਵਿਦਿਆਰਥਣ ਨੇ ਸਕੂਲ ਦੀ ਪੰਜਵੀਂ ਮੰਜ਼ਲ ਤੋਂ ਮਾਰੀ ਛਾਲ
. . .  about 3 hours ago
ਲੁਧਿਆਣਾ, 23 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਭਾਈ ਰਣਧੀਰ ਸਿੰਘ ਨਗਰ ਸਥਿਤ ਡੀ. ਏ. ਵੀ. ਸਕੂਲ 'ਚ ਅੱਜ ਦੁਪਹਿਰੇ ਇੱਕ ਵਿਦਿਆਰਥਣ ਨੇ ਪੰਜਵੀਂ ਮੰਜ਼ਲ ਤੋਂ ਛਾਲ ਮਾਰ...
ਅਬੋਹਰ 'ਚ ਲਾਪਤਾ ਹੋਏ 14 ਸਾਲਾ ਲੜਕੇ ਦੇ ਪਰਿਵਾਰਕ ਮੈਂਬਰਾਂ ਵਲੋਂ ਰੋਸ ਪ੍ਰਦਰਸ਼ਨ
. . .  about 3 hours ago
ਅਬੋਹਰ, 23 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)- ਅਬੋਹਰ ਦੇ ਨਵੀਂ ਆਬਾਦੀ ਇਲਾਕੇ ਤੋਂ ਲਾਪਤਾ ਹੋਏ 14 ਸਾਲਾ ਲੜਕੇ ਅਰਮਾਨ ਸੰਧੂ ਦੇ ਪਰਿਵਾਰਕ ਮੈਂਬਰਾਂ ਵਲੋਂ ਅੱਜ ਛੇਵੇਂ ਦਿਨ ਵੀ ਪੁਲਿਸ...
ਬਾਬਾ ਬਲਜੀਤ ਸਿੰਘ ਦਾਦੂਵਾਲ ਗ੍ਰਿਫ਼ਤਾਰ
. . .  about 4 hours ago
ਅੰਮ੍ਰਿਤਸਰ, 23 ਅਕਤੂਬਰ (ਰੇਸ਼ਮ ਸਿੰਘ)- ਸੰਤ ਸਮਾਜ ਦੇ ਆਗੂ ਬਾਬਾ ਬਲਜੀਤ ਸਿੰਘ ਦਾਦੂਵਾਲ ਨੂੰ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਵਲੋਂ ਗ੍ਰਿਫ਼ਤਾਰ ਕਰ ਲਿਆ ਗਿਆ...
ਸਿਧਰਾਮਈਆ ਵਲੋਂ ਕਰਨਾਟਕ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  about 4 hours ago
ਝਾਰਖੰਡ 'ਚ ਵਿਰੋਧੀ ਧਿਰਾਂ ਦੇ 6 ਵਿਧਾਇਕਾਂ ਨੇ ਫੜਿਆ ਭਾਜਪਾ ਦਾ 'ਪੱਲਾ'
. . .  about 4 hours ago
ਡੀ. ਜੀ. ਪੀ. ਦਿਲਬਾਗ ਸਿੰਘ ਨੇ ਦੱਸਿਆ- ਤਰਾਲ ਮੁਠਭੇੜ 'ਚ ਮਾਰਿਆ ਗਿਆ ਏ.ਜੀ.ਯੂ.ਐੱਚ. ਦਾ ਕਮਾਂਡਰ ਲਲਹਾਰੀ
. . .  about 4 hours ago
ਆਈ. ਐੱਨ. ਐਕਸ. ਮੀਡੀਆ ਮਾਮਲਾ : ਚਿਦੰਬਰਮ ਨੇ ਦਿੱਲੀ ਹਾਈਕੋਰਟ 'ਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ
. . .  about 5 hours ago
ਸੌਰਵ ਗਾਂਗੁਲੀ ਬਣੇ ਬੀ. ਸੀ. ਸੀ. ਆਈ. ਦੇ ਪ੍ਰਧਾਨ
. . .  about 5 hours ago
ਬੀ. ਸੀ. ਸੀ. ਆਈ. ਦੀ ਬੈਠਕ ਸ਼ੁਰੂ, ਗਾਂਗੁਲੀ ਅੱਜ ਬਣਨਗੇ ਪ੍ਰਧਾਨ
. . .  about 5 hours ago
ਕੇਰਲ ਦੀ ਅਦਾਲਤ ਵਲੋਂ ਫਰੈਂਕੋ ਮੁਲੱਕਲ ਤਲਬ
. . .  about 6 hours ago
ਜੇਲ੍ਹ 'ਚ ਬੰਦ ਹਵਾਲਾਤੀ ਦੀ ਭੇਦਭਰੇ ਹਾਲਾਤ 'ਚ ਮੌਤ
. . .  about 6 hours ago
ਪਾਕਿ ਵਲੋਂ ਦਰਿਆਈ ਪਾਣੀ ਰਾਹੀਂ ਭਾਰਤ 'ਚ ਭੇਜੀ ਗਈ ਪੰਜ ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  about 6 hours ago
ਪੰਜਾਬ ਦੇ ਪਹਿਲੇ ਪਰਾਲੀ ਬੈਂਕ ਲਈ ਖੇਤਾਂ 'ਚੋਂ ਪਰਾਲੀ ਇਕੱਠੀ ਕਰਨ ਦਾ ਕੰਮ ਸ਼ੁਰੂ
. . .  about 6 hours ago
ਮਾਰੇ ਗਏ ਤਿੰਨ ਅੱਤਵਾਦੀਆਂ ਦੀ ਹੋਈ ਪਹਿਚਾਣ
. . .  about 7 hours ago
ਸੋਨੀਆ ਗਾਂਧੀ ਨੇ ਤਿਹਾੜ ਜੇਲ੍ਹ 'ਚ ਬੰਦ ਡੀ.ਕੇ ਸ਼ਿਵ ਕੁਮਾਰ ਨਾਲ ਕੀਤੀ ਮੁਲਾਕਾਤ
. . .  about 7 hours ago
ਸਰਹੱਦ ਤੋਂ 25 ਕਰੋੜ ਦੇ ਮੁੱਲ ਦੀ ਹੈਰੋਇਨ ਬਰਾਮਦ
. . .  about 7 hours ago
ਆਂਧਰਾ ਪ੍ਰਦੇਸ਼ 'ਚ ਤਿੰਨ ਦਿਨ ਭਾਰੀ ਮੀਂਹ ਦੀ ਚੇਤਾਵਨੀ
. . .  about 8 hours ago
ਸੋਨੀਆ ਗਾਂਧੀ ਅੱਜ ਜੇਲ੍ਹ 'ਚ ਕਰਨਗੇ ਕਾਂਗਰਸੀ ਆਗੂ ਡੀ.ਕੇ ਸ਼ਿਵ ਕੁਮਾਰ ਨਾਲ ਮੁਲਾਕਾਤ
. . .  about 8 hours ago
ਘੁਸਪੈਠੀਆ ਲਈ ਬੰਗਾਲ 'ਚ ਨਜ਼ਰਬੰਦੀ ਕੇਂਦਰ ਬਣਾਉਣ ਇਜਾਜ਼ਤ ਨਹੀ - ਮਮਤਾ
. . .  about 8 hours ago
ਈ.ਵੀ.ਐੱਮ ਨਾਲ ਹੋ ਸਕਦੀ ਹੈ ਛੇੜਛਾੜ, ਮਹਾਰਾਸ਼ਟਰ ਕਾਂਗਰਸ ਪ੍ਰਧਾਨ ਨੇ ਚੋਣ ਕਮਿਸ਼ਨ ਨੂੰ ਲਿਖੀ ਚਿੱਠੀ
. . .  about 8 hours ago
700 ਕਿੱਲੋ ਪਟਾਕਿਆਂ ਸਮੇਤ ਇੱਕ ਗ੍ਰਿਫ਼ਤਾਰ
. . .  about 8 hours ago
ਅੱਜ ਦਾ ਵਿਚਾਰ
. . .  about 9 hours ago
ਨਵੀਂ ਦਿੱਲੀ : ਕਮਲੇਸ਼ ਤਿਵਾੜੀ ਹੱਤਿਆ ਕਾਂਡ ਦੇ ਦੋਵੇਂ ਦੋਸ਼ੀ ਗੁਜਰਾਤ ਏ ਟੀ ਐੱਸ ਨੇ ਫੜੇ
. . .  1 day ago
ਗੁਰਦੁਆਰਾ ਸਾਹਿਬ ਦੇ ਮਾਡਲ ਨਾਲ ਸਜਾਈ ਬੇੜੀ ਨੂੰ ਦੇਖਣ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ
. . .  1 day ago
ਬਾਲੀਵੁੱਡ ਗਾਇਕ ਸਵ.ਲਾਭ ਜੰਜੂਆ ਦੇ ਪਿਤਾ ਦਾ ਦੇਹਾਂਤ
. . .  1 day ago
ਮਾਨਸਾ ਪੁਲਿਸ ਵੱਲੋਂ ਛਾਪੇਮਾਰੀ ਦੌਰਾਨ 10 ਹਜ਼ਾਰ ਲੀਟਰ ਲਾਹਣ ਫੜੀ
. . .  1 day ago
ਕੈਨੇਡਾ ਵਿਚ ਰੂਬੀ ਸਹੋਤਾ ਦੇ ਮੈਂਬਰ ਪਾਰਲੀਮੈਂਟ ਬਣਨ ਤੇ ਖ਼ੁਸ਼ੀ ਵਿਚ ਲੱਡੂ ਵੰਡੇ
. . .  1 day ago
ਅਮਰੀਕ ਸਿੰਘ ਸਿੱਧੂ ਬਣੇ ਪੀ.ਏ.ਡੀ.ਬੀ ਗੁਰੂਹਰਸਹਾਏ ਦੇ ਚੇਅਰਮੈਨ
. . .  1 day ago
ਬੰਗਾ 'ਚ ਲੁਟੇਰੇ ਡੇਢ ਲੱਖ ਰੁਪਏ ਦੀ ਰਾਸ਼ੀ ਲੁੱਟ ਕੇ ਹੋਏ ਫ਼ਰਾਰ
. . .  1 day ago
ਗੜ੍ਹਸ਼ੰਕਰ ਵਿਖੇ ਕੱਲ੍ਹ ਤੋਂ ਸ਼ੁਰੂ ਹੋਵੇਗਾ 16ਵਾਂ ਖ਼ਾਲਸਾਈ ਖੇਡ ਉਤਸਵ
. . .  about 1 hour ago
ਪੰਜਾਬ ਦੇ ਅੰਦਰ ਜਾਅਲੀ ਡਿਗਰੀਆਂ 'ਤੇ ਕੀਤੀ ਜਾ ਰਹੀ ਪ੍ਰੈਕਟਿਸ : ਸਿਵਲ ਸਰਜਨ
. . .  about 1 hour ago
ਸਾਢੇ ਸੱਤ ਕਿੱਲੋ ਤੋਂ ਵਧੇਰੇ ਹੈਰੋਇਨ ਸਮੇਤ ਗ੍ਰਿਫ਼ਤਾਰ ਨਸ਼ਾ ਤਸਕਰਾਂ ਨੂੰ ਅਦਾਲਤ ਨੇ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  about 1 hour ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ
. . .  about 1 hour ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਵਲੋਂ ਚਲਾਇਆ ਜਾ ਰਿਹਾ ਹੈ ਸਰਚ ਆਪਰੇਸ਼ਨ
. . .  about 1 hour ago
ਨੱਡਾ ਵੱਲੋਂ ਭਾਜਪਾ ਦੇ ਜਨਰਲ ਸਕੱਤਰਾਂ ਨਾਲ ਮੀਟਿੰਗ
. . .  about 1 hour ago
ਜੇਲ੍ਹ 'ਚ ਬੰਦ ਨਵਾਜ਼ ਸ਼ਰੀਫ਼ ਦੀ ਹਾਲਤ ਵਿਗੜੀ, ਹਸਪਤਾਲ 'ਚ ਕਰਾਇਆ ਗਿਆ ਦਾਖ਼ਲ
. . .  7 minutes ago
ਅਫ਼ਗ਼ਾਨਿਸਤਾਨ : ਤਾਲਿਬਾਨ ਹਮਲੇ 'ਚ ਮਾਰੇ ਗਏ 19 ਸੁਰੱਖਿਆ ਅਧਿਕਾਰੀ, ਦੋ ਜ਼ਖਮੀ
. . .  52 minutes ago
ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਗੁਰਤਾਗੱਦੀ ਦਿਵਸ ਮੌਕੇ ਜਥੇਦਾਰ ਅਕਾਲ ਤਖ਼ਤ ਦੀ ਅਗਵਾਈ ਹੇਠ ਹੋਇਆ ਸਮਾਗਮ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 30 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਸਾਰੀਆਂ ਸਰਕਾਰਾਂ ਦਾ ਉਦੇਸ਼ ਸਮਾਜ ਦਾ ਸੁਖ ਹੋਣਾ ਚਾਹੀਦਾ ਹੈ। -ਜਾਰਜ ਵਾਸ਼ਿੰਗਟਨ

ਹੁਸ਼ਿਆਰਪੁਰ / ਮੁਕੇਰੀਆਂ

'ਐਸ.ਐਚ.ਓ. ਨੇ ਮੰਗੀ 10 ਹਜ਼ਾਰ ਰੁਪਏ ਦੀ ਰਿਸ਼ਵਤ, ਨਹੀਂ ਦਿੱਤੀ ਤਾਂ ਕੱਟ ਦਿੱਤਾ ਪਰਚਾ'

ਹੁਸ਼ਿਆਰਪੁਰ, 14 ਸਤੰਬਰ (ਬਲਜਿੰਦਰਪਾਲ ਸਿੰਘ)-ਭਾਵੇਂ ਪੰਜਾਬ ਸਰਕਾਰ ਨਾਜਾਇਜ਼ ਮਾਈਨਿੰਗ ਨੂੰ ਰੋਕਣ ਦੇ ਦਾਅਵੇ ਕਰ ਰਹੀ ਹੈ, ਪਰ ਕਾਨੂੰਨੀ ਤੌਰ 'ਤੇ ਰੇਤ, ਬਜਰੀ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਮਾਈਨਿੰਗ ਕਾਨੂੰਨਾਂ ਨੂੰ ਹਥਿਆਰ ਦੀ ਤਰ੍ਹਾਂ ਇਸਤੇਮਾਲ ਕਰਕੇ ਕੁੱਝ ਪੁਲਿਸ ਅਫ਼ਸਰਾਂ ਵਲੋਂ ਕਿਸ ਕਦਰ ਪ੍ਰੇਸ਼ਾਨ ਕੀਤਾ ਜਾਂਦਾ ਹੈ, ਇਸਦੀ ਮਿਸਾਲ ਮਿਲੀ ਥਾਣਾ ਬੁੱਲ੍ਹੋਵਾਲ ਵਲੋਂ ਦਰਜ ਕੀਤੇ ਗਏ ਇੱਕ ਮਾਮਲੇ ਵਿਚ | ਇਸ ਮਾਮਲੇ 'ਚ ਮੁਲਜ਼ਮ ਬਣਾਏ ਗਏ ਮਾਈਕਲ ਕੁਮਾਰ ਪੁੱਤਰ ਪ੍ਰਕਾਸ਼ ਰਾਮ ਵਾਸੀ ਕੱਤੋਵਾਲ ਜ਼ਿਲ੍ਹਾ ਹੁਸ਼ਿਆਰਪੁਰ ਦਾ ਕਹਿਣਾ ਸੀ ਕਿ ਉਸ ਵਲੋਂ ਕਾਨੂੰਨੀ ਤਰੀਕੇ ਨਾਲ ਪੱਕੇ ਬਿੱਲ 'ਤੇ ਬਕਾਇਦਾ ਜੀ.ਐਸ.ਟੀ. ਦੀ ਅਦਾਇਗੀ ਕਰਕੇ ਖਰੀਦੀ ਗਈ ਰੇਤਾ, ਜਦੋਂ ਉਸਨੂੰ ਵੇਚਣ ਲਈ ਉਸਦਾ ਡਰਾਈਵਰ ਦਿਨੇਸ਼ ਟਰਾਲੀ 'ਤੇ ਜਾ ਰਿਹਾ ਸੀ ਤਾਂ ਪੁਲਿਸ ਨੂੰ ਸਾਰੇ ਕਾਗ਼ਜ਼ਾਤ ਦਿਖਾਏ ਜਾਣ ਦੇ ਬਾਵਜੂਦ ਨਾ ਸਿਰਫ਼ ਉਸਦੇ ਡਰਾਈਵਰ ਨੂੰ ਥਾਣੇ ਡੱਕ ਦਿੱਤਾ, ਸਗੋਂ ਨਾਜਾਇਜ਼ ਮਾਈਨਿੰਗ ਦਾ ਪਰਚਾ ਦਰਜ ਕਰਕੇ ਉਸਨੂੰ ਗਿ੍ਫ਼ਤਾਰ ਵੀ ਕਰ ਲਿਆ | ਪ੍ਰੈੱਸ ਕਲੱਬ 'ਚ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਮਾਈਕਲ ਕੁਮਾਰ ਦਾ ਕਹਿਣਾ ਸੀ ਕਿ ਜਦੋਂ ਉਸ ਨੂੰ ਕਿਸੇ ਨੇ ਇਸ ਮਾਮਲੇ ਬਾਰੇ ਦੱਸਿਆ ਤਾਂ ਉਹ ਸਾਰੇ ਕਾਗਜ਼ਾਤ ਲੈ ਕੇ ਤੁਰੰਤ ਥਾਣੇ ਪੁੱਜਾ, ਪ੍ਰੰਤੂ ਐਸ.ਐਚ.ਓ. ਸੁਲੱਖਣ ਸਿੰਘ ਨੇ ਟਰਾਲੀ ਛੱਡਣ ਬਦਲੇ ਉਸ ਤੋਂ ਕਥਿਤ ਤੌਰ 'ਤੇ 10 ਹਜ਼ਾਰ ਰੁਪਏ ਦੀ ਰਿਸ਼ਵਤ ਮੰਗੀ, ਜਦੋਂ ਦੇਣ ਤੋਂ ਇਨਕਾਰ ਕੀਤਾ ਤਾਂ ਉਸ ਨੇ ਉਨ੍ਹਾਂ ਿਖ਼ਲਾਫ਼ ਨਾਜਾਇਜ਼ ਮਾਈਨਿੰਗ ਦਾ ਪਰਚਾ ਦਰਜ ਕਰ ਦਿੱਤਾ | ਉਨ੍ਹਾਂ ਦੋਸ਼ ਲਗਾਇਆ ਕਿ ਐਸ.ਐਚ.ਓ. ਪਹਿਲਾਂ ਵੀ ਰਿਸ਼ਵਤ ਵਜੋਂ 5 ਹਜ਼ਾਰ ਰੁਪਏ ਪ੍ਰਤੀ ਮਹੀਨਾ ਮੰਗ ਕਰਦਾ ਰਿਹਾ ਹੈ ਅਤੇ ਧਮਕੀ ਵੀ ਦਿੰਦਾ ਰਿਹਾ ਹੈ ਕਿ ਨਹੀਂ ਤਾਂ ਉਸਨੰੂ ਕਾਰੋਬਾਰ ਨਹੀਂ ਕਰਨ ਦਿੱਤਾ ਜਾਵੇਗਾ | ਉਸ ਨੇ ਇਹ ਵੀ ਦੋਸ਼ ਲਗਾਇਆ ਕਿ ਉਸ ਦੇ ਡਰਾਈਵਰ ਦੀ ਜੇਬ 'ਚੋਂ ਐਸ.ਐਚ.ਓ. ਦੇ ਗੰਨਮੈਨ ਤੇ ਉਸ ਦੇ ਸਾਥੀ ਵਲੋਂ 8850 ਰੁਪਏ ਦੀ ਨਕਦੀ ਵੀ ਖੋਹ ਲਈ ਗਈ | ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਨ੍ਹਾਂ ਡੀ.ਐਸ.ਪੀ. ਨਾਲ ਵੀ ਫ਼ੋਨ 'ਤੇ ਸੰਪਰਕ ਕੀਤਾ, ਪਰ ਪੱਲੇ ਕੁੱਝ ਨਾ ਪਿਆ | ਉਨ੍ਹਾਂ ਦੱਸਿਆ ਕਿ ਇਸ ਸਾਰੇ ਮਾਮਲੇ ਸਬੰਧੀ ਉਨ੍ਹਾਂ ਮਾਈਨਿੰਗ ਵਿਭਾਗ ਦੇ ਅਧਿਕਾਰੀ ਹਰਿੰਦਰਪਾਲ ਸਿੰਘ ਨੂੰ ਵੀ ਜਾਣੂ ਕਰਵਾਇਆ | ਮਾਈਕਲ ਕੁਮਾਰ ਨੇ ਐਸ.ਐਚ.ਓ. ਬੁੱਲ੍ਹੋਵਾਲ 'ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਉਹ ਆਪਣੇ ਥਾਣੇ ਅਧੀਨ ਆਉਂਦੇ ਡਗਾਣਾ ਤੇ ਨਿਆੜਾ ਆਦਿ ਚੋਆਂ 'ਚੋਂ ਗੈਰ-ਕਾਨੂੰਨੀ ਮਾਈਨਿੰਗ ਕਰਵਾਉਂਦਾ ਹੈ ਤੇ ਹਰ ਟਰਾਲੀ ਚਾਲਕ ਤੋਂ ਮਹੀਨੇ ਦਾ 7000 ਰੁਪਏ ਵਸੂਲ ਕਰਦਾ ਹੈ | ਉਸ ਨੇ ਦੱਸਿਆ ਕਿ ਉਹ ਕਾਨੂੰਨੀ ਤੌਰ 'ਤੇ ਡੰਪ ਦਾ ਕੰਮ ਕਰਦਾ ਹੈ ਅਤੇ ਬਕਾਇਦਾ ਜੀ.ਐਸ.ਟੀ. ਦੀ ਅਦਾਇਗੀ ਕਰਕੇ ਮਾਲ ਖ਼ਰੀਦਦਾ ਹੈ ਤੇ ਵੇਚਦਾ ਹੈ | ਉਸ ਨੇ ਜ਼ਿਲ੍ਹਾ ਪੁਲਿਸ ਮੁਖੀ ਤੋਂ ਮੰਗ ਕੀਤੀ ਕਿ ਉਨ੍ਹਾਂ ਿਖ਼ਲਾਫ਼ ਦਰਜ ਕੀਤੇ ਗਏ ਨਾਜਾਇਜ਼ ਮਾਈਨਿੰਗ ਦੇ ਪਰਚੇ ਨੂੰ ਤੁਰੰਤ ਰੱਦ ਕੀਤਾ ਜਾਵੇ ਤੇ ਦੋਸ਼ੀ ਮੁਲਾਜ਼ਮਾਂ ਿਖ਼ਲਾਫ਼ ਕਾਰਵਾਈ ਕੀਤੀ ਜਾਵੇ | ਮਾਈਕਲ ਕੁਮਾਰ ਨੇ ਕਿਹਾ ਕਿ ਜੇਕਰ ਪੁਲਿਸ ਅਧਿਕਾਰੀ ਕੋਈ ਕਾਰਵਾਈ ਨਹੀਂ ਕਰਦੇ ਤਾਂ ਉਹ ਅਦਾਲਤ ਦਾ ਦਰਵਾਜਾ ਖੜ੍ਹਕਾਉਣਗੇ | ਇਸ ਮੌਕੇ ਜਤਿੰਦਰਪਾਲ ਸਿੰਘ, ਰਵੀ ਕੁਮਾਰ, ਸੁਨੀਲ ਕੁਮਾਰ, ਗੁਰਬਖ਼ਸ਼ ਸਿੰਘ, ਅਸ਼ੋਕ ਕੁਮਾਰ ਆਦਿ ਹਾਜ਼ਰ ਸਨ |

ਬੇਗਮਪੁਰਾ ਟਾਈਗਰ ਫੋਰਸ ਵਲੋਂ ਪ੍ਰਧਾਨ ਮੰਤਰੀ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ

ਹੁਸ਼ਿਆਰਪੁਰ, 14 ਸਤੰਬਰ (ਨਰਿੰਦਰ ਸਿੰਘ ਬੱਡਲਾ)-ਭਾਜਪਾ ਦੀ ਕੇਂਦਰ ਸਰਕਾਰ ਵਲੋਂ ਤੁਗਲਕਾਬਾਦ ਦਿੱਲੀ ਵਿਖੇ ਸਥਿਤ ਸ੍ਰੀ ਗੁਰੂ ਰਵਿਦਾਸ ਦੇ ਪ੍ਰਾਚੀਨ ਮੰਦਰ ਨੂੰ ਢਾਹੁਣ ਅਤੇ ਭਗਵਾਨ ਵਾਲਮੀਕਿ ਦੇ ਕਿਰਦਾਰ ਨੂੰ ਇਕ ਨਿੱਜੀ ਚੈਨਲ ਵਲੋਂ ਤੋੜ ਮਰੋੜ ਕੇ ਪੇਸ਼ ਕਰਨ ਦਾ ...

ਪੂਰੀ ਖ਼ਬਰ »

ਆਵਾਰਾ ਪਸ਼ੂ ਨੂੰ ਬਚਾਉਂਦੀ ਗੱਡੀ ਦਰੱਖਤ ਨਾਲ ਟਕਰਾਈ

ਮਾਹਿਲਪੁਰ, 14 ਸਤੰਬਰ (ਰਜਿੰਦਰ ਸਿੰਘ)-ਅੱਜ ਬਾਅਦ ਦੁਪਹਿਰ ਕਰੀਬ 3 ਵਜੇ ਮਾਹਿਲਪੁਰ-ਜੇਜੋਂ ਰੋਡ 'ਤੇ ਪਿੰਡ ਰਾਮਪੁਰ ਦੇ ਕੋਲ ਕੀਰਤਪੁਰ ਸਾਹਿਬ ਤੋਂ ਅਸਤ ਤਾਰ ਕੇ ਵਾਪਸ ਆ ਰਹੇ ਫੋਰਡ ਇਨਡਾਵਰ ਗੱਡੀ ਅੱਗੇ ਆਵਾਰਾ ਪਸ਼ੂ ਆਉਣ ਨਾਲ ਉਸ ਨੂੰ ਬਚਾਉਂਦੀ ਗੱਡੀ ਸੜਕ ਨਾਲ ਲੱਗੇ ...

ਪੂਰੀ ਖ਼ਬਰ »

ਬਿੱਲ, ਕਾਗ਼ਜ਼ਾਤ ਦਿਖਾਉਣ ਦੇ ਬਾਵਜੂਦ ਕੀਤਾ ਨਾਜਾਇਜ਼ ਮਾਈਨਿੰਗ ਦਾ ਕੇਸ ਦਰਜ-ਮਾਈਕਲ

ਇਸ ਸਬੰਧੀ ਐਚ.ਐਚ.ਓ. ਥਾਣਾ ਬੁੱਲ੍ਹੋਵਾਲ ਸੁਲੱਖਣ ਸਿੰਘ ਦਾ ਕਹਿਣਾ ਸੀ ਕਿ ਟਰਾਲੀ ਡਰਾਈਵਰ ਕੋਈ ਵੀ ਕਾਗ਼ਜ਼ਾਤ ਪੇਸ਼ ਨਹੀਂ ਕਰ ਸਕਿਆ, ਜਿਸ ਕਾਰਨ ਉਸ ਿਖ਼ਲਾਫ਼ ਨਾਜਾਇਜ਼ ਮਾਈਨਿੰਗ ਦਾ ਮਾਮਲਾ ਦਰਜ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਉਨ੍ਹਾਂ ਕਿਸੇ ਕੋਲੋਂ ਵੀ ਕੋਈ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਬਜ਼ੁਰਗ ਦੀ ਮੌਤ

ਮਿਆਣੀ , 14 ਸਤੰਬਰ (ਹਰਜਿੰਦਰ ਸਿੰਘ ਮੁਲਤਾਨੀ)-ਪਿੰਡ ਮਿਆਣੀ ਦੇ ਸੁਵਿਧਾ ਕੇਂਦਰ ਮਾਈ ਮਸਤਾਨੀ ਮੋੜ ਨਜ਼ਦੀਕ ਬੀਤੀ ਦੇਰ ਸ਼ਾਮ ਹੋਏ ਸੜਕ ਹਾਦਸੇ ਵਿਚ ਬਜ਼ੁਰਗ ਵਿਅਕਤੀ ਸੀ ਮੌਤ ਹੋ ਗਈ | ਜਿਸਦੀ ਪਛਾਣ ਭਜਨ ਸਿੰਘ ਪੁੱਤਰ ਮੋਹਨ ਸਿੰਘ ਨਿਵਾਸੀ ਮਿਆਣੀ 5 ਦੇ ਰੂਪ ਵਿਚ ਹੋਈ ...

ਪੂਰੀ ਖ਼ਬਰ »

ਮੈਡੀਕਲ ਸਟੋਰ ਮਾਲਕ ਵਲੋਂ ਪੱਤਰਕਾਰਾਂ 'ਤੇ ਹਮਲਾ

ਮਾਹਿਲਪੁਰ, 14 ਸਤੰਬਰ (ਦੀਪਕ ਅਗਨੀਹੋਤਰੀ)-ਪਿੰਡ ਸੈਲਾ ਖ਼ੁਰਦ ਵਿਖੇ ਲਾਇਸੈਂਸ ਰੱਦ ਕੀਤੇ ਮੈਡੀਕਲ ਸਟੋਰ ਨੂੰ ਮੁੜ ਖੋਲ੍ਹਣ ਦੀ ਕਵਰੇਜ਼ ਕਰਨ ਗਏ ਪੱਤਰਕਾਰਾਂ 'ਤੇ ਸਟੋਰ ਮਾਲਕ ਨੇ ਕਾਤਲਾਨਾ ਹਮਲਾ ਕਰ ਦਿੱਤਾ | ਪ੍ਰਾਪਤ ਜਾਣਕਾਰੀ ਅਨੁਸਾਰ ਹਰਦੀਪ ਕੁਮਾਰ ਉਰਫ਼ ...

ਪੂਰੀ ਖ਼ਬਰ »

1060 ਨਸ਼ੀਲੀਆਂ ਗੋਲੀਆਂ ਤੇ 30 ਨਸ਼ੀਲੇ ਟੀਕਿਆਂ ਸਮੇਤ 1 ਕਾਬੂ

ਮਾਹਿਲਪੁਰ, 14 ਸਤੰਬਰ (ਦੀਪਕ ਅਗਨੀਹੋਤਰੀ)-ਥਾਣਾ ਮਾਹਿਲਪੁਰ ਦੀ ਪੁਲਿਸ ਨੇ ਇਕ ਵਿਅਕਤੀ ਨੂੰ 1060 ਨਸ਼ੀਲੀਆਂ ਗੋਲੀਆਂ ਤੇ 30 ਨਸ਼ੀਲੇ ਟੀਕਿਆਂ ਸਮੇਤ ਕਾਬੂ ਕੀਤਾ ਹੈ | ਥਾਣਾ ਮੁਖ਼ੀ ਇਕਬਾਲ ਸਿੰਘ ਨੇ ਦੱਸਿਆ ਕਿ ਬੀਤੀ ਸ਼ਾਮ ਮਾਹਿਲਪੁਰ ਤੋਂ ਹਵੇਲੀ ਰੋਡ 'ਤੇ ਗਸ਼ਤ ...

ਪੂਰੀ ਖ਼ਬਰ »

ਮਾਨਸਿਕ ਤਣਾਅ 'ਚ ਆ ਕੇ ਨੌਜਵਾਨ ਵਲੋਂ ਰੇਲਗੱਡੀ ਥੱਲੇ ਆ ਕੇ ਜੀਵਨ ਲੀਲ੍ਹਾ ਸਮਾਪਤ

ਹੁਸ਼ਿਆਰਪੁਰ, 14 ਸਤੰਬਰ (ਬਲਜਿੰਦਰਪਾਲ ਸਿੰਘ)-ਮਾਨਸਿਕ ਤਣਾਅ 'ਚ ਆ ਕੇ ਇਕ ਨੌਜਵਾਨ ਨੇ ਰੇਲਗੱਡੀ ਅੱਗੇ ਛਾਲ ਮਾਰ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ | ਰੇਲਵੇ ਪੁਲਿਸ ਨੇ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਿਸਾਂ ਹਵਾਲੇ ਕਰ ਦਿੱਤੀ ਹੈ | ਪੁਲਿਸ ਨੇ ਵਿਦਿਆਰਥੀ ਦੀ ...

ਪੂਰੀ ਖ਼ਬਰ »

ਭਾਰੀ ਮਾਤਰਾ 'ਚ ਨਸ਼ੀਲਾ ਪਦਾਰਥ ਬਰਾਮਦ-ਚਾਰ ਤਸਕਰ ਨਾਮਜ਼ਦ 3 ਗਿ੍ਫ਼ਤਾਰ-ਭਰਤ ਮਸੀਹ

ਹੁਸ਼ਿਆਰਪੁਰ, 14 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੁਲਿਸ ਨੇ ਵੱਖ-ਵੱਖ ਸਥਾਨਾਂ 'ਤੇ ਛਾਪੇਮਾਰੀ ਕਰਕੇ ਤਿੰਨ ਤਸਕਰਾਂ ਨੂੰ ਕਾਬੂ ਕਰਕੇ ਚਾਰ ਨੂੰ ਨਾਮਜ਼ਦ ਕਰਕੇ ਉਨ੍ਹਾਂ ਤੋਂ ਭਾਰੀ ਮਾਤਰਾ 'ਚ ਨਸ਼ੀਲਾ ਪਦਾਰਥ ਬਰਾਮਦ ਕੀਤਾ ਹੈ | ਇਸ ਸਬੰਧੀ ਥਾਣਾ ਮਾਡਲ ...

ਪੂਰੀ ਖ਼ਬਰ »

ਨਾਬਾਲਗਾ ਨੂੰ ਭਜਾਉਣ ਦੇ ਦੋਸ਼ 'ਚ ਮਾਮਲਾ ਦਰਜ

ਹੁਸ਼ਿਆਰਪੁਰ, 14 ਸਤੰਬਰ (ਬਲਜਿੰਦਰਪਾਲ ਸਿੰਘ)-ਨਾਬਾਲਗ ਵਿਦਿਆਰਥਣ ਨੂੰ ਬਹਿਲਾ ਫੁਸਲਾ ਕੇ ਭਜਾਉਣ ਦੇ ਦੋਸ਼ 'ਚ ਥਾਣਾ ਸਦਰ ਪੁਲਿਸ ਨੇ ਅਣਪਛਾਤੇ ਖਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪਿੰਡ ਕਿਲਾ ਬਰੂਨ ਦੇ ਵਾਸੀ ਅਸ਼ਵਨੀ ਕੁਮਾਰ ਨੇ ਪੁਲਿਸ ਨੂੰ ...

ਪੂਰੀ ਖ਼ਬਰ »

ਕਿਸਾਨਾਂ ਮਜ਼ਦੂਰਾਂ ਨੇ ਬਿਆਸ ਦਰਿਆ ਪੁਲ ਨਜ਼ਦੀਕ ਰੋਡ ਜਾਮ ਕਰ ਕੇ ਫੂਕਿਆ ਕੇਂਦਰ ਸਰਕਾਰ ਦਾ ਪੁਤਲਾ

ਮਿਆਣੀ, 14 ਸਤੰਬਰ (ਹਰਜਿੰਦਰ ਸਿੰਘ ਮੁਲਤਾਨੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜੋਨ ਦਮਦਮਾ ਸਾਹਿਬ ਤੇ ਜ਼ੋਨ ਹੁਸ਼ਿਆਰਪੁਰ ਦੇ ਕਿਸਾਨਾਂ ਨੇ ਅੱਜ ਬਿਆਸ ਦਰਿਆ ਇਲਾਕੇ ਵਿਚ ਇਕੱਠੇ ਹੋਕੇ ਮੋਦੀ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਿਖ਼ਲਾਫ਼ ਰੋਸ ...

ਪੂਰੀ ਖ਼ਬਰ »

ਡੋਮੈਸਟਿਕ ਵਰਕਰਾਂ ਵਲੋਂ ਰੋਸ ਪ੍ਰਦਰਸ਼ਨ ਤੇ ਸੜਕ ਜਾਮ ਕੀਤੀ ਗਈ

ਦਸੂਹਾ , 14 ਸਤੰਬਰ (ਭੁੱਲਰ)-ਡੋਮੈਸਟਿਕ ਵਰਕਰਾਂ ਵਲੋਂ ਸੇਵਾ ਕੇਂਦਰ ਦਸੂਹਾ ਵਿਖੇ ਰਜਿਸਟ੍ਰੇਸ਼ਨ ਨਾ ਹੋਣ ਦੇ ਨਾਂ ਕਰਨ ਦੇ ਰੋਸ ਵਜੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਤੇ ਰਾਸ਼ਟਰੀ ਰਾਜ ਮਾਰਗ ਤੇ ਰੋਡ ਜਾਮ ਕੀਤਾ ਗਿਆ | ਇਸ ਮੌਕੇ ਦਸੂਹਾ ਪੁਲਿਸ ਵਲੋਂ ਜਾਮ ਨੂੰ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਲੋਂ ਮੁੱਖ ਮੰਤਰੀ ਪੰਜਾਬ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ

ਹੁਸ਼ਿਆਰਪੁਰ, 14 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਆਮ ਆਦਮੀ ਪਾਰਟੀ ਹੁਸ਼ਿਆਰਪੁਰ ਇਕਾਈ ਵਲੋਂ ਸਥਾਨਕ ਘੰਟਾ ਘਰ ਚੌਾਕ 'ਚ ਪੰਜਾਬ 'ਚ ਵਿਗੜ ਰਹੀ ਕਾਨੂੰਨ ਦੀ ਸਥਿਤੀ 'ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪੁੱਤਲਾ ...

ਪੂਰੀ ਖ਼ਬਰ »

ਐਸ. ਟੀ. ਸੀ. ਸੀਮਾ ਸੁਰੱਖਿਆ ਬਲ 'ਚ ਰਾਜਸਥਾਨ ਪੁਲਿਸ ਦੇ 340 ਕਾਂਸਟੇਬਲਾਂ ਦੀ ਪਾਸਿੰਗ ਆਊਟ ਪਰੇਡ

ਹੁਸ਼ਿਆਰਪੁਰ, 14 ਸਤੰਬਰ (ਬਲਜਿੰਦਰਪਾਲ ਸਿੰਘ)-ਸੀਮਾ ਸੁਰੱਖਿਆ ਬਲ ਦੇ ਸਹਾਇਕ ਸਿਖਲਾਈ ਕੇਂਦਰ ਖੜ੍ਹਕਾਂ ਵਿਖੇ ਰਾਜਸਥਾਨ ਪੁਲਿਸ ਵਿਭਾਗ ਦੇ ਬੈਚ ਨੰ: 54 ਤੇ 55 ਦੇ 340 ਪੁਰਸ਼ਾਂ ਕਾਂਸਟੇਬਲਾਂ ਦੀ 36 ਹਫ਼ਤਿਆਂ ਦੀ ਸਖ਼ਤ ਬੁਨਿਆਦੀ ਸਿਖਲਾਈ ਤੋਂ ਬਾਅਦ ਪਾਸਿੰਗ ਆਊਟ ਪਰੇਡ ...

ਪੂਰੀ ਖ਼ਬਰ »

ਯੂ. ਕੇ. 'ਚ ਪੜ੍ਹਾਈ ਤੋਂ ਬਾਅਦ ਮਿਲੇਗਾ 2 ਸਾਲ ਤੱਕ ਦਾ ਵਰਕ ਪਰਮਿਟ-ਕੰਵਰ ਅਰੋੜਾ

ਗੜ੍ਹਸ਼ੰਕਰ, 14 ਸਤੰਬਰ (ਧਾਲੀਵਾਲ)-ਅਰੋੜਾ ਇੰਮੀਗ੍ਰੇਸ਼ਨ ਐਾਡ ਐਜੂਕੇਸ਼ਨਲ ਕੰਸਲਟੈਂਟਸ ਨਵਾਂਸ਼ਹਿਰ/ ਗੜ੍ਹਸ਼ੰਕਰ ਦੇ ਰਿਜ਼ਨਲ ਡਾਇਰੈਕਟਰ ਕੰਵਰਪ੍ਰੀਤ ਸਿੰਘ ਅਰੋੜਾ ਨੇ ਦੱਸਿਆ ਕਿ ਸਟੱਡੀ ਵੀਜ਼ੇ 'ਤੇ ਯੂ.ਕੇ. ਜਾਣ ਵਾਲੇ ਵਿਦਿਆਰਥੀਆਂ ਲਈ ਬੇਹੱਦ ਚੰਗੀ ਖ਼ਬਰ ਹੈ ...

ਪੂਰੀ ਖ਼ਬਰ »

ਡਬਲਯੂ ਡੀ. ਇਮੀਗ੍ਰੇਸ਼ਨ ਕਨਸਲਟੈਂਟ ਵਲੋਂ ਜਰਮਨੀ ਐਜੂਕੇਸ਼ਨ ਸਬੰਧੀ ਸੈਮੀਨਾਰ ਅੱਜ

ਹੁਸ਼ਿਆਰਪੁਰ, 14 ਸਤੰਬਰ (ਬਲਜਿੰਦਰਪਾਲ ਸਿੰਘ)-ਡਬਲਯੂ ਡੀ. ਇਮੀਗ੍ਰੇਸ਼ਨ ਕਨਸਲਟੈਂਟ ਵਲੋਂ ਬਿਨਾਂ ਆਈਲੈਟਸ ਜਰਮਨੀ ਜਾ ਕੇ ਪੜ੍ਹਾਈ ਕਰਨ ਦੇ ਇਛੁੱਕ ਵਿਦਿਆਰਥੀਆਂ ਲਈ ਵਿਸ਼ੇਸ਼ ਸੈਮੀਨਾਰ ਕੋਰਟ ਰੋਡ 'ਤੇ ਸਥਿਤ ਡਬਲਯੂ ਡੀ. ਕੰਪਲੈਕਸ ਹੁਸ਼ਿਆਰਪੁਰ 'ਚ 15 ਸਤੰਬਰ ਦਿਨ ...

ਪੂਰੀ ਖ਼ਬਰ »

ਮਨਤਾਰ ਸਿੰਘ ਬਰਾੜ ਤੇ ਹੋਰਾਂ ਵਲੋਂ ਥਿਆੜਾ ਪਰਿਵਾਰ ਨਾਲ ਦੁੱਖ ਪ੍ਰਗਟ

ਸ਼ਾਮਚੁਰਾਸੀ, 14 ਸਤੰਬਰ (ਗੁਰਮੀਤ ਸਿੰਘ ਖ਼ਾਨਪੁਰੀ)-ਫਰੀਦਕੋਟ ਦੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਸਾਬਕਾ ਚੇਅਰਮੈਨ ਟਕਸਾਲੀ ਅਕਾਲੀ ਸਰਦਾਰ ਜਸਜੀਤ ਸਿੰਘ ਥਿਆੜਾ ਦੇ ਅਫਸੋਸ ਕਰਨ ਲਈ ਉਚੇਚੇ ਤੌਰ 'ਤੇ ਉਨ੍ਹਾਂ ਦੇ ਪਿੰਡ ...

ਪੂਰੀ ਖ਼ਬਰ »

ਸਾਬਕਾ ਸੰਸਦ ਵਿਜੈ ਸਾਂਪਲਾ ਨੇ ਐਸ.ਪੀ.ਐਨ. ਕਾਲਜ ਨੂੰ ਦਸ ਲੱਖ ਦੀ ਗਰਾਂਟ ਜਾਰੀ ਕੀਤੀ

ਮੁਕੇਰੀਆਂ, 14 ਸਤੰਬਰ (ਰਾਮਗੜ੍ਹੀਆ)-ਅਜ ਸਥਾਨਕ ਆਸ. ਪੀ. ਐਨ. ਕਾਲਜ ਮੁਕੇਰੀਆਂ ਵਿਖੇ ਸਾਬਕਾ ਸੰਸਦ ਵਿਜੈ ਸਾਂਪਲਾ ਨੇ ਸ਼ਿਰਕਤ ਕੀਤੀ | ਇਸ ਸਮੇਂ ਐਸ.ਪੀ.ਐਨ. ਕਾਲਜ ਨੂੰ ਸੰਸਦ ਦੇ ਫ਼ੰਡ ਵਿਚੋਂ ਐਲਾਨ ਕੀਤੇ ਗਏ ਦਸ ਲੱਖ ਦੀ ਗਰਾਂਟ ਦਾ ਚੈੱਕ ਕਾਲਜ ਦੇ ਪਿ੍ੰਸੀਪਲ ਸ੍ਰੀ ...

ਪੂਰੀ ਖ਼ਬਰ »

20ਵਾਂ ਛਿੰਝ ਮੇਲਾ ਪਿੰਡ ਪਲਾਕੀ ਵਿਖੇ ਅੱਜ

ਮੁਕੇਰੀਆਂ, 14 ਸਤੰਬਰ (ਰਾਮਗੜ੍ਹੀਆ)-ਪਿੰਡ ਪਲਾਕੀ ਵਿਖੇ ਅੱਜ ਮਿਤੀ ਨੂੰ 15 ਸਤੰਬਰ ਨੂੰ ਛਿੰਝ ਮੇਲਾ ਕਰਵਾਇਆ ਜਾ ਰਿਹਾ ਹੈ | ਇਸ ਛਿੰਝ ਮੇਲੇ ਵਿਚ ਪੰਜਾਬੀ ਪ੍ਰਸਿੱਧ ਗਾਇਕ ਅਮਰਜੀਤ ਅਤੇ ਮਿਸ ਕਮਲ ਸੰਧੂ ਅਖਾੜਾ ਲਗਾ ਕੇ ਆਏ ਸੱਜਣਾ ਦਾ ਮਨੋਰੰਜਨ ਕਰਨਗੇ | ਇਹ ਜਾਣਕਾਰੀ ...

ਪੂਰੀ ਖ਼ਬਰ »

ਮੀਰੀ ਪੀਰੀ ਸੇਵਾ ਸੁਸਾਇਟੀ ਬੋਦਲ ਗਰਨਾ ਸਾਹਿਬ ਵਲੋਂ ਸਮਾਗਮ

ਦਸੂਹਾ, 14 ਸਤੰਬਰ (ਭੁੱਲਰ)-ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਮੀਰੀ ਪੀਰੀ ਸੇਵਾ ਸੁਸਾਇਟੀ ਬੋਦਲ ਗਰਨਾ ਸਾਹਿਬ ਵੱਲੋਂ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਉਪਰੰਤ ਦੀਵਾਨ ਹਾਲ ਵਿਚ ਦੀਵਾਨ ਸਜਾਏ ਗਏ | ਇਸ ਮੌਕੇ ਸਿੱਖ ...

ਪੂਰੀ ਖ਼ਬਰ »

-ਵਪਾਰ ਮੰਡਲ ਦਸੂਹਾ ਦੀ ਚੋਣ- ਗੱਗੀ ਠੁਕਰਾਲ ਤੀਸਰੀ ਵਾਰ ਪ੍ਰਧਾਨ ਚੁਣੇ ਗਏ

ਦਸੂਹਾ, 14 ਸਤੰਬਰ (ਭੁੱਲਰ)-ਪ੍ਰਦੇਸ਼ ਵਪਾਰ ਮੰਡਲ ਦੀ ਸਰਬਸੰਮਤੀ ਨਾਲ ਚੋਣ ਹੋਈ, ਜਿਸ ਵਿਚ ਸਰਬਸੰਮਤੀ ਨਾਲ ਅਮਰੀਕ ਸਿੰਘ ਗੱਗੀ ਠੁਕਰਾਲ ਤੀਸਰੀ ਵਾਰ ਮੁੜ ਪੰਜ ਸਾਲ ਦੇ ਕਾਰਜਕਾਲ ਲਈ ਪ੍ਰਧਾਨ ਚੁਣੇ ਗਏ | ਇਸ ਮੌਕੇ ਸਕੱਤਰ ਨਿਰਮਲ ਸਿੰਘ ਤਲਵਾੜ ਤੇ ਰਾਕੇਸ਼ ਮਹਾਜਨ ਨੇ ...

ਪੂਰੀ ਖ਼ਬਰ »

ਆਸ ਕਿਰਨ ਡਰੱਗ ਕਾਉਂਸਿਲੰਗ ਤੇ ਮੁੜ ਵਸੇਬਾ ਕੇਂਦਰ 'ਚ ਸ਼ਬਦ ਗੁਰੂ ਸਮਾਗਮ ਕਰਵਾਇਆ

ਹੁਸ਼ਿਆਰਪੁਰ, 14 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸੰਸਥਾ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਹੁਸ਼ਿਆਰਪੁਰ ਜ਼ੋਨ ਵਲੋਂ ਚਲਾਏ ਜਾ ਰਹੇ ਆਸ ਕਿਸਨ ਡਰੱਗ ਕਾਉਂਸਿਲੰਗ ਅਤੇ ਮੁੜ ਵਸੇਬਾ ਕੇਂਦਰ ਹੁਸ਼ਿਆਰਪੁਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਤੇ ਸ੍ਰੀ ...

ਪੂਰੀ ਖ਼ਬਰ »

ਬੈਂਕ ਦੀਆਂ ਸਕੀਮਾਂ ਸਬੰਧੀ ਜਾਣਕਾਰੀ ਦੇਣ ਲਈ ਖਾਨਪੁਰ ਥਿਆੜਾ 'ਚ ਸਮਾਗਮ

ਨਸਰਾਲਾ, 14 ਸਤੰਬਰ (ਸਤਵੰਤ ਸਿੰਘ ਥਿਆੜਾ)-ਵਰਲਡ ਬੈਂਕ ਦੀਆਂ ਚੱਲ ਰਹੀਆਂ ਸਕੀਮਾਂ ਸਬੰਧੀ ਜਾਗਰੂਕ ਕਰਨ, ਸਰਕਾਰ ਵਲੋਂ ਚਲਾਈ ਸਵੱਛ ਸਰਵੇਖਣ ਗ੍ਰਾਮੀਣ ਯੋਜਨਾ ਸਬੰਧੀ ਲੋਕਾਂ ਦੇ ਸੁਝਾਅ ਜਾਣਨ ਅਤੇ ਪਿੰਡ ਵਾਲੀ ਵਾਟਰ ਸਪਲਾਈ ਦੀ ਕਮੇਟੀ ਵਲੋਂ ਵਧੀਆ ਕਾਰਜਸ਼ੈਲੀ ...

ਪੂਰੀ ਖ਼ਬਰ »

ਗੱਗੀ ਦੀ ਅਗਵਾਈ ਹੇਠ ਵਪਾਰ ਮੰਡਲ ਦਸੂਹਾ ਦੇ ਅਹੁਦੇਦਾਰਾਂ ਦੀ ਮੀਟਿੰਗ

ਦਸੂਹਾ, 14 ਸਤੰਬਰ (ਭੁੱਲਰ)-ਪੰਜਾਬ ਪ੍ਰਦੇਸ਼ ਵਪਾਰ ਮੰਡਲ ਦਸੂਹਾ ਦੀ ਮੀਟਿੰਗ ਪ੍ਰਧਾਨ ਅਮਰੀਕ ਸਿੰਘ ਗੱਗੀ ਦੀ ਅਗਵਾਈ ਹੇਠ ਹੋਈ | ਇਸ ਮੌਕੇ ਵਪਾਰ ਮੰਡਲ ਦੇ ਅਹੁਦੇਦਾਰਾਂ ਨੂੰ ਬਿਨਾਂ ਭਰੋਸੇ ਵਿਚ ਲਏ ਆਏ ਦਿਨ ਬਾਜ਼ਾਰਾਂ ਨੂੰ ਬੰਦ ਕਰਵਾਉਣ ਲਈ ਦਿੱਤੇ ਜਾ ਰਹੇ ...

ਪੂਰੀ ਖ਼ਬਰ »

ਚੰਡੀਗੜ੍ਹ ਯੂਨੀਵਰਸਿਟੀ ਦਾ ਨਾਂਅ ਚੋਟੀ ਦੀਆਂ 'ਵਰਸਿਟੀਆਂ 'ਚ ਸ਼ਾਮਿਲ, ਨੈਕ ਵਲੋਂ ਮਿਲਿਆ ਏ+ ਦਰਜਾ

ਚੰਡੀਗੜ੍ਹ, 14 ਸਤੰਬਰ (ਅਜਾਇਬ ਸਿੰਘ ਔਜਲਾ)-ਚੰਡੀਗੜ੍ਹ ਯੂਨੀਵਰਸਿਟੀ 'ਨੈਕ' ਤੋਂ ਏ+ ਦਰਜਾ ਹਾਸਲ ਕਰਨ ਵਾਲੀ ਪੰਜਾਬ ਦੀ ਪਹਿਲੀ ਸਟੇਟ ਪ੍ਰਾਈਵੇਟ ਯੂਨੀਵਰਸਿਟੀ ਬਣੀ ਹੈ ਇਹ ਗੱਲ ਅੱਜ ਚੰਡੀਗੜ੍ਹ ਪ੍ਰੈੱਸ ਕਲੱਬ ਵਿਖੇ ਇਕ ਪੱਤਰਕਾਰ ਸੰਮੇਲਨ ਦੌਰਾਨ ਚੰਡੀਗੜ੍ਹ ...

ਪੂਰੀ ਖ਼ਬਰ »

ਪਿ੍ੰਸੀਪਲ ਹੇਮ ਰਾਜ ਸਪੋਰਟਸ ਕਲੱਬ ਤੇ ਡੱਫ਼ਰ ਵਾਸੀ ਥਿਆੜਾ ਨੂੰ ਹਮੇਸ਼ਾ ਯਾਦ ਰੱਖਣਗੇ-ਸਹੋਤਾ

ਗੜਦੀਵਾਲਾ, 14 ਸਤੰਬਰ (ਚੱਗਰ)-ਟਕਸਾਲੀ ਅਕਾਲੀ ਆਗੂ ਤੇ ਟਿਊਬਵੈੱਲ ਕਾਰਪੋਰੇਸ਼ਨ ਦੇ ਸਾਬਕਾ ਚੇਅਰਮੈਨ ਜਸਜੀਤ ਸਿੰਘ ਥਿਆੜਾ ਜਿਨ੍ਹਾਂ ਦਾ ਨਾਨਕਾ ਪਿੰਡ ਡੱਫਰ ਹੈ ਦੇ ਅਕਾਲ ਚਲਾਣੇ 'ਤੇ ਪਿ੍ੰਸੀਪਲ ਹੇਮ ਰਾਜ ਸਪੋਰਟਸ ਕਲੱਬ ਡੱਫਰ ਦੇ ਪ੍ਰਧਾਨ ਫਕੀਰ ਸਿੰਘ ਸਹੋਤਾ ...

ਪੂਰੀ ਖ਼ਬਰ »

ਐਸ. ਆਈ. ਅਜੀਤ ਸਿੰਘ ਨੇ ਪੁਲਿਸ ਚੌਕੀ ਭੂੰਗਾ ਦਾ ਚਾਰਜ ਸੰਭਾਲਿਆ

ਹਰਿਆਣਾ, 14 ਸਤੰਬਰ (ਹਰਮੇਲ ਸਿੰਘ ਖੱਖ)-ਐਸ.ਆਈ. ਅਜੀਤ ਸਿੰਘ ਨੇ ਇੰਚਾਰਜ ਪੁਲਿਸ ਚੌਕੀ ਭੂੰਗਾ ਦਾ ਅਹੁਦਾ ਸੰਭਿਾਲਆ | ਇਸ ਮੌਕੇ ਇਲਾਕੇ ਅੰਦਰ ਕਿਸੇ ਕਿਸਮ ਦੀ ਨਸ਼ੇ ਦੀ ਤਸਕਰੀ ਤੇ ਗੁੰਡਾ ਗਰਦੀ ਨਹੀਂ ਹੋਣ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਬਹੁਤ ਜਲਦ ਹੀ ਪੁਲਿਸ ...

ਪੂਰੀ ਖ਼ਬਰ »

ਕੇਂਦਰ ਵਲੋਂ 312 ਸਿੱਖਾਂ ਦੇ ਨਾਂਅ ਕਾਲੀ ਸੂਚੀ 'ਚੋਂ ਹਟਾਉਣ ਦਾ ਫ਼ੈਸਲਾ ਸ਼ਲਾਘਾਯੋਗ-ਰਾਠਾਂ

ਗੜ੍ਹਸ਼ੰਕਰ, 14 ਸਤੰਬਰ (ਧਾਲੀਵਾਲ)-ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇ ਗੜ੍ਹਸ਼ੰਕਰ ਤੋਂ ਸਾਬਕਾ ਵਿਧਾਇਕ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੇ ਕੇਂਦਰ ਦੀ ਮੋਦੀ ਸਰਕਾਰ ਵਲੋਂ 312 ਸਿੱਖਾਂ ਦੇ ਨਾਂਅ ਕਾਲੀ ਸੂਚੀ ਵਿਚੋਂ ਹਟਾਉਣ ਦੇ ਫ਼ੈਸਲਾ ਨੂੰ ...

ਪੂਰੀ ਖ਼ਬਰ »

ਕੈਨੇਡਾ ਸਟੱਡੀ ਵੀਜ਼ੇ ਲਈ ਯੂਨੀਵਰਸਿਟੀ ਅਤੇ ਕਾਲਜਾਂ 'ਚ ਮਈ/ਸਤੰਬਰ 2020 ਇਨਟੇਕ ਲਈ ਦਾਖ਼ਲੇ ਸ਼ੁਰੂ-ਕੌਸ਼ਲ

ਗੜ੍ਹਸ਼ੰਕਰ, 14 ਸਤੰਬਰ (ਧਾਲੀਵਾਲ)-ਰੈਗੂਲੇਟਿਡ ਕੈਨੇਡੀਅਨ ਇਮੀਗ੍ਰੇਸ਼ਨ ਕੰਸਲਟੈਂਟ ਗੋਪਾਲ ਕੌਸ਼ਲ ਮੈਂਬਰ ਆਈ.ਸੀ.ਸੀ.ਆਰ.ਸੀ. ਤੇ ਡਾਇਰੈਕਟਰ ਕੌਸ਼ਲ ਇਮੀਗ੍ਰੇਸ਼ਨ ਬੀਰਮਪੁਰ ਰੋਡ ਗੜ੍ਹਸ਼ੰਕਰ ਨੇ ਦੱਸਿਆ ਕਿ ਭਾਵੇਂ ਕਿ ਕੈਨੇਡਾ ਦੇ ਬਹੁਤੇ ਕਾਲਜਾਂ ਨੇ ...

ਪੂਰੀ ਖ਼ਬਰ »

ਡਾ: ਕੁਲਦੀਪ ਨੰਦਾ ਵਲੋਂ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਦੇ ਅਹੁਦੇਦਾਰਾਂ ਦੀ ਸੂਚੀ ਜਾਰੀ

ਹੁਸ਼ਿਆਰਪੁਰ, 14 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਕਾਂਗਰਸ ਕਮੇਟੀ ਹੁਸ਼ਿਆਰਪੁਰ ਦੇ ਪ੍ਰਧਾਨ ਡਾ. ਕੁਲਦੀਪ ਨੰਦਾ ਨੇ ਜ਼ਿਲ੍ਹਾ ਕਾਂਗਰਸ ਕਮੇਟੀ ਹਲਕਾ ਸ਼ਾਮਚੁਰਾਸੀ ਦੇ ਅਹੁਦੇਦਾਰਾਂ ਦੀ ਸੂਚੀ ਜਾਰੀ ਕੀਤੀ ਹੈ | ਜਿਸ ਨੰਬਰਦਾਰ ਗੁਰਦੀਪ ਸਿੰਘ ...

ਪੂਰੀ ਖ਼ਬਰ »

ਅਧਿਆਪਕਾ ਦੇ ਘਰ 'ਚ ਚੋਰੀ ਦੇ ਦੋਸ਼ 'ਚ ਕਾਬੂ ਦੋਸ਼ੀ 2 ਦਿਨਾਂ ਦੇ ਪੁਲਿਸ ਰਿਮਾਂਡ 'ਤੇ

ਹੁਸ਼ਿਆਰਪੁਰ, 14 ਸਤੰਬਰ (ਬਲਜਿੰਦਰਪਾਲ ਸਿੰਘ)-ਸਾਥੀਆਂ ਨਾਲ ਮਿਲ ਕੇ ਦਿਨ-ਦਿਹਾੜੇ ਇਕ ਮਕਾਨ 'ਚੋਂ ਚੋਰੀ ਦੇ ਦੋਸ਼ 'ਚ ਗਿ੍ਫ਼ਤਾਰ ਕਥਿਤ ਦੋਸ਼ੀ ਨੂੰ ਪੁਲਿਸ ਨੇ ਇਲਾਕਾ ਮੈਜਿਸਟ੍ਰੇਟ ਦੀ ਅਦਾਲਤ 'ਚ ਪੇਸ਼ ਕੀਤਾ ਗਿਆ ਜਿਥੋਂ ਉਸਨੂੰ ਦੋ ਦਿਨਾਂ ਦੇ ਪੁਲਿਸ ਰਿਮਾਂਡ 'ਤੇ ...

ਪੂਰੀ ਖ਼ਬਰ »

ਡਾ: ਰਾਜ ਵਲੋਂ ਚੱਕ ਮੱਲਾਂ 'ਚ ਇੰਟਰਲਾਕ ਗਲੀਆਂ ਦਾ ਉਦਘਾਟਨ

ਚੱਬੇਵਾਲ/ਹੁਸ਼ਿਆਰਪੁਰ 14 ਸਤੰਬਰ (ਸਖ਼ੀਆ, ਹਰਪ੍ਰੀਤ ਕੌਰ)-ਵਿਧਾਇਕ ਡਾ: ਰਜ ਕੁਮਾਰ ਚੱਬੇਵਾਲ ਨੇ ਆਪਣੇ ਹਲਕੇ ਦੇ ਪਿੰਡ ਚੱਕ ਮੱਲਾਂ ਦਾ ਦੌਰਾ ਕੀਤਾ ਜਿੱਥੇ ਉਨ੍ਹਾਂ ਪਿੰਡ ਦੀਆਂ ਇੰਟਰਲਾਕ ਟਾਈਲਾਂ ਨਾਲ ਬਣੀਆਂ ਗਲ਼ੀਆਂ ਦਾ ਉਦਘਾਟਨ ਕੀਤਾ | ਇਸ ਦੇ ਨਾਲ ਹੀ ਉਨ੍ਹਾਂ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਕੀਰਤਨ ਦਰਬਾਰ ਸਬੰਧੀ ਪਿੰਡ ਪੱਖੋਵਾਲ 'ਚ ਗੁਰਮਤਿ ਸਮਾਗਮ

ਹੁਸ਼ਿਆਰਪੁਰ, 14 ਸਤੰਬਰ (ਬਲਜਿੰਦਰਪਾਲ ਸਿੰਘ)-ਸੰਤ ਅਨੂਪ ਸਿੰਘ ਊਨਾ ਸਾਹਿਬ ਅਤੇ ਸਿੱਖ ਵੈੱਲਫੇਅਰ ਸੁਸਾਇਟੀ ਹੁਸ਼ਿਆਰਪੁਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 19 ਅਕਤੂਬਰ ਨੂੰ ਰੌਸ਼ਨ ਗਰਾਊਾਡ ਹੁਸ਼ਿਆਰਪੁਰ ਵਿਖੇ ਕਰਵਾਏ ...

ਪੂਰੀ ਖ਼ਬਰ »

ਡਾ: ਰਾਜ ਵਲੋਂ ਚੱਕ ਮੱਲਾਂ 'ਚ ਇੰਟਰਲਾਕ ਗਲੀਆਂ ਦਾ ਉਦਘਾਟਨ

ਚੱਬੇਵਾਲ/ਹੁਸ਼ਿਆਰਪੁਰ 14 ਸਤੰਬਰ (ਸਖ਼ੀਆ, ਹਰਪ੍ਰੀਤ ਕੌਰ)-ਵਿਧਾਇਕ ਡਾ: ਰਜ ਕੁਮਾਰ ਚੱਬੇਵਾਲ ਨੇ ਆਪਣੇ ਹਲਕੇ ਦੇ ਪਿੰਡ ਚੱਕ ਮੱਲਾਂ ਦਾ ਦੌਰਾ ਕੀਤਾ ਜਿੱਥੇ ਉਨ੍ਹਾਂ ਪਿੰਡ ਦੀਆਂ ਇੰਟਰਲਾਕ ਟਾਈਲਾਂ ਨਾਲ ਬਣੀਆਂ ਗਲ਼ੀਆਂ ਦਾ ਉਦਘਾਟਨ ਕੀਤਾ | ਇਸ ਦੇ ਨਾਲ ਹੀ ਉਨ੍ਹਾਂ ...

ਪੂਰੀ ਖ਼ਬਰ »

ਐਡ. ਸਭਿਆ ਸਾਂਚੀ ਬਿਨਾ ਸੰਵਿਧਾਨਕ ਅਹੁਦੇ ਦੇ ਵੰਡ ਰਿਹਾ ਪੰਚਾਇਤਾਂ ਨੂੰ ਚੈੱਕ-ਰਘੁਨਾਥ ਸਿੰਘ

ਮੁਕੇਰੀਆਂ, 14 ਸਤੰਬਰ (ਸਰਵਜੀਤ ਸਿੰਘ)-ਹਲਕਾ ਮੁਕੇਰੀਆਂ ਦੇ ਵਿਕਾਸ ਕਾਰਜਾਂ ਲਈ ਪੰਜਾਬ ਸਰਕਾਰ ਵਲੋਂ ਜਾਰੀ ਕੀਤੀ ਗਈ ਕਰੀਬ 16 ਕਰੋੜ ਦੀ ਗਰਾਂਟ ਦੇ ਚੈੱਕ ਐਡਵੋਕੇਟ ਸਭਿਆ ਸਾਂਚੀ ਵਲੋ ਕਾਨੂੰਨ ਦੀਆਂ ਧੱਜੀਆਂ ਉਡਾ ਕੇ ਵੰਡੇ ਜਾ ਰਹੇ ਹਨ | ਕਿਉਂ ਕਿ ਉਨ੍ਹਾਂ ਕੋਲ ਕੋਈ ...

ਪੂਰੀ ਖ਼ਬਰ »

ਭਗਵੰਤ ਮਾਨ ਅੱਜ ਮਨਸੂਰਪੁਰ ਵਿਚ-ਪ੍ਰੋ: ਮੁਲਤਾਨੀ

ਐਮਾਂ ਮਾਂਗਟ, 14 ਸਤੰਬਰ (ਗੁਰਾਇਆ)-ਅੱਜ ਮਾਣਯੋਗ ਸਰਦਾਰ ਭਗਵੰਤ ਸਿੰਘ ਮਾਨ ਪ੍ਰਧਾਨ ਆਮ ਆਦਮੀ ਪਾਰਟੀ ਤੇ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਮੁਕੇਰੀਆਂ ਦੇ ਪਿੰਡ ਮਨਸੂਰਪੁਰ ਵਿਖੇ ਪੰਜਾਬ ਬੋਲਦਾ ਹੈ ਦੀ ਮੁਹਿੰਮ ਤਹਿਤ ਆ ਰਹੇ ਹਨ | ਇਹ ਜਾਣਕਾਰੀ ਪ੍ਰੋ. ਜੀ.ਐਸ. ...

ਪੂਰੀ ਖ਼ਬਰ »

ਐਡ. ਸਭਿਆ ਸਾਂਚੀ ਬਿਨਾ ਸੰਵਿਧਾਨਕ ਅਹੁਦੇ ਦੇ ਵੰਡ ਰਿਹਾ ਪੰਚਾਇਤਾਂ ਨੂੰ ਚੈੱਕ-ਰਘੁਨਾਥ ਸਿੰਘ

ਮੁਕੇਰੀਆਂ, 14 ਸਤੰਬਰ (ਸਰਵਜੀਤ ਸਿੰਘ)-ਹਲਕਾ ਮੁਕੇਰੀਆਂ ਦੇ ਵਿਕਾਸ ਕਾਰਜਾਂ ਲਈ ਪੰਜਾਬ ਸਰਕਾਰ ਵਲੋਂ ਜਾਰੀ ਕੀਤੀ ਗਈ ਕਰੀਬ 16 ਕਰੋੜ ਦੀ ਗਰਾਂਟ ਦੇ ਚੈੱਕ ਐਡਵੋਕੇਟ ਸਭਿਆ ਸਾਂਚੀ ਵਲੋ ਕਾਨੂੰਨ ਦੀਆਂ ਧੱਜੀਆਂ ਉਡਾ ਕੇ ਵੰਡੇ ਜਾ ਰਹੇ ਹਨ | ਕਿਉਂ ਕਿ ਉਨ੍ਹਾਂ ਕੋਲ ਕੋਈ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX