ਤਾਜਾ ਖ਼ਬਰਾਂ


ਮੇਲੇ 'ਚ ਪਹੁੰਚੇ 'ਭਜਨੇ ਅਮਲੀ' ਦੀ ਅਚਾਨਕ ਵਿਗੜੀ ਸਿਹਤ, ਹਸਪਤਾਲ 'ਚ ਦਾਖ਼ਲ
. . .  0 minutes ago
ਫ਼ਾਜ਼ਿਲਕਾ, 29 ਜਨਵਰੀ (ਪ੍ਰਦੀਪ ਕੁਮਾਰ)- ਪੰਜਾਬ ਦੇ ਕਾਮੇਡੀ ਕਲਾਕਾਰ ਗੁਰਦੀਪ ਢਿੱਲੋਂ ਉਰਫ਼ 'ਭਜਨਾ ਅਮਲੀ' ਦੀ ਫ਼ਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਚੱਕ ਪੱਖੀ 'ਚ ਇੱਕ ਮੇਲੇ ਦੌਰਾਨ ਅਚਾਨਕ ਸਿਹਤ ਖ਼ਰਾਬ ਹੋਣ ਦੀ ਖ਼ਬਰ...
ਜੀ. ਕੇ. ਦੀ ਜਾਗੋ ਪਾਰਟੀ ਨੇ ਦਿੱਲੀ ਵਿਧਾਨ ਸਭਾ ਚੋਣਾਂ 'ਚ ਭਾਜਪਾ ਨੂੰ ਸਮਰਥਨ ਦੇਣ ਦਾ ਕੀਤਾ ਐਲਾਨ
. . .  7 minutes ago
ਨਵੀਂ ਦਿੱਲੀ, 29 ਜਨਵਰੀ (ਅ. ਬ.)- ਮਨਜੀਤ ਸਿੰਘ ਜੀ. ਕੇ. ਦੀ ਜਾਗੋ ਪਾਰਟੀ ਨੇ ਆਗਾਮੀ ਦਿੱਲੀ ਵਿਧਾਨ ਸਭਾ ਚੋਣਾਂ 'ਚ ਭਾਜਪਾ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਜੀ. ਕੇ...
ਕਾਂਗਰਸੀ ਮੈਂਬਰਾਂ ਦੇ ਕੈਪਟਨ ਨਾਲ ਬੈਠਕ ਖ਼ਤਮ, ਬਜਟ ਸਣੇ ਪੰਜਾਬ ਦੇ ਹੋਰ ਭਖਦੇ ਮਸਲਿਆਂ ਬਾਰੇ ਹੋਈ ਚਰਚਾ
. . .  10 minutes ago
ਚੰਡੀਗੜ੍ਹ, 29 ਜਨਵਰੀ (ਵਿਕਰਮਜੀਤ ਸਿੰਘ ਮਾਨ)- ਕਾਂਗਰਸ ਦੇ ਸੰਸਦ ਮੈਂਬਰਾਂ ਦੀ ਅੱਜ ਪੰਜਾਬ ਭਵਨ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਚੱਲ ਰਹੀ ਬੈਠਕ ਹੁਣ ਖ਼ਤਮ ਹੋ ਗਈ ਹੈ। ਜਾਣਕਾਰੀ ਦਿੰਦਿਆਂ...
ਪੱਛਮੀ ਬੰਗਾਲ 'ਚ ਨਾਗਰਿਕਤਾ ਕਾਨੂੰਨ-ਐੱਨ. ਆਰ. ਸੀ. ਦੇ ਵਿਰੋਧੀਆਂ ਅਤੇ ਸਮਰਥਕਾਂ ਵਿਚਾਲੇ ਝੜਪ, ਦੋ ਮੌਤਾਂ
. . .  26 minutes ago
ਕੋਲਕਾਤਾ, 29 ਜਨਵਰੀ- ਪੱਛਮੀ ਬੰਗਾਲ ਦੇ ਮੁਰਸ਼ਿਦਾਬਾਦ 'ਚ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਅਤੇ ਐੱਨ. ਆਰ. ਸੀ. ਦੇ ਵਿਰੋਧੀਆਂ ਅਤੇ ਸਮਰਥਕਾਂ...
ਭੁਲੇਖੇ ਨਾਲ ਕੀਟਨਾਸ਼ਕ ਦਵਾਈ ਪੀਣ ਕਾਰਨ ਨੌਜਵਾਨ ਦੀ ਮੌਤ
. . .  36 minutes ago
ਨਿੱਕੇ ਘੁੰਮਣ, 29 ਜਨਵਰੀ (ਸਤਬੀਰ ਸਿੰਘ ਘੁੰਮਣ)- ਨਜ਼ਦੀਕੀ ਪਿੰਡ ਲਾਲੋਵਾਲ ਵਿਖੇ ਇੱਕ ਨੌਜਵਾਨ ਵਲੋਂ ਗ਼ਲਤੀ ਨਾਲ ਜ਼ਹਿਰੀਲੀ ਦਵਾਈ ਪੀ ਲੈਣ ਕਾਰਨ ਉਸ ਦੀ ਮੌਤ ਹੋ ਗਈ ਹੈ। ਥਾਣਾ ਘੁੰਮਣ ਕਲਾਂ...
ਗੜ੍ਹਸ਼ੰਕਰ 'ਚ ਰੇਲਵੇ ਵਿਭਾਗ ਨੇ ਨਜਾਇਜ਼ ਕਬਜ਼ਿਆਂ 'ਤੇ ਚਲਾਇਆ ਪੀਲਾ ਪੰਜਾ
. . .  51 minutes ago
ਗੜ੍ਹਸ਼ੰਕਰ, 29 ਜਨਵਰੀ (ਧਾਲੀਵਾਲ)- ਗੜ੍ਹਸ਼ੰਕਰ ਵਿਖੇ ਰੇਲਵੇ ਫਾਟਕ ਨਜ਼ਦੀਕ ਰੇਲਵੇ ਵਿਭਾਗ ਦੀ ਥਾਂ 'ਚ ਕੀਤੇ ਹੋਏ ਨਜਾਇਜ਼ ਕਬਜ਼ਿਆਂ 'ਤੇ ਅੱਜ ਰੇਲਵੇ ਵਿਭਾਗ ਨੇ ਜੇ. ਸੀ. ਬੀ. ਮਸ਼ੀਨ ਚਲਾ ਕੇ...
ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ 'ਚ ਮੰਡੀ ਗੋਬਿੰਦਗੜ੍ਹ 'ਚ ਪ੍ਰਦਰਸ਼ਨ
. . .  57 minutes ago
ਮੰਡੀ ਗੋਬਿੰਦਗੜ੍ਹ, 29 ਜਨਵਰੀ (ਬਲਜਿੰਦਰ ਸਿੰਘ)- ਬਹੁਜਨ ਮੁਕਤੀ ਮੋਰਚਾ ਵਲੋਂ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੁੱਧ ਅੱਜ ਭਾਰਤ ਦੇ ਬੰਦ ਦੇ ਦਿੱਤੇ ਸੱਦੇ ਦੇ ਸਮਰਥਨ 'ਚ ਸ਼੍ਰੋਮਣੀ ਅਕਾਲੀ ਦਲ (ਅ.) ਦੇ ਕਾਰਕੁਨਾਂ...
ਪੰਜਾਬ ਦੇ ਦੋ ਆਈ. ਏ. ਐੱਸ. ਅਫ਼ਸਰਾਂ ਦੇ ਤਬਾਦਲੇ
. . .  about 1 hour ago
ਚੰਡੀਗੜ੍ਹ, 29 ਜਨਵਰੀ (ਵਿਕਰਮਜੀਤ ਸਿੰਘ ਮਾਨ)- ਪੰਜਾਬ ਸਰਕਾਰ ਨੇ ਅੱਜ ਸੂਬੇ 'ਚ ਦੋ ਆਈ. ਏ. ਐੱਸ. ਅਫ਼ਸਰਾਂ ਦੇ ਤਬਾਦਲੇ ਅਤੇ ਨਿਯੁਕਤੀਆਂ ਦਾ ਹੁਕਮ ਦਿੱਤਾ...
ਕ੍ਰੈਡਿਟ ਕਾਰਡਾਂ ਦੀਆਂ ਆਨਲਾਈਨ ਠੱਗੀਆਂ ਮਾਰਨ ਵਾਲਾ ਬੈਂਕ ਦਾ ਸੇਲਜ਼ ਅਫ਼ਸਰ ਅਤੇ ਸਾਬਕਾ ਮੁਲਾਜ਼ਮ ਪੁਲਿਸ ਵਲੋਂ ਕਾਬੂ
. . .  about 1 hour ago
ਪਟਿਆਲਾ, 29 ਜਨਵਰੀ (ਅਮਨਦੀਪ ਸਿੰਘ)- ਪਟਿਆਲਾ ਪੁਲਿਸ ਵਲੋਂ ਐਕਸਿਸ ਬੈਂਕ ਦੇ ਸੇਲਜ਼ ਅਫ਼ਸਰ ਅਤੇ ਸਾਬਕਾ ਮੁਲਾਜ਼ਮ ਨੂੰ ਕ੍ਰੈਡਿਟ ਕਾਰਡਾਂ ਦੀਆਂ ਆਨਲਾਈਨ ਠੱਗੀਆਂ ਮਾਰਨ ਦੇ ਮਾਮਲੇ 'ਚ ਕਾਬੂ...
ਵੱਖ-ਵੱਖ ਜਥੇਬੰਦੀਆਂ ਵਲੋਂ ਸੀ. ਏ. ਏ. ਤੇ ਐੱਨ. ਆਰ. ਸੀ. ਦੇ ਵਿਰੋਧ 'ਚ ਹੁਸ਼ਿਆਰਪੁਰ 'ਚ ਵਿਸ਼ਾਲ ਰੋਸ ਮਾਰਚ
. . .  about 1 hour ago
ਹੁਸ਼ਿਆਰਪੁਰ, 29 ਜਨਵਰੀ (ਬਲਜਿੰਦਰਪਾਲ ਸਿੰਘ)- ਵੱਖ-ਵੱਖ ਦਲਿਤ, ਸਿੱਖ, ਮੁਸਲਿਮ, ਈਸਾਈ, ਮੂਲ ਨਿਵਾਸੀ ਅਤੇ ਓ. ਬੀ. ਸੀ. ਵਿੰਗ ਨਾਲ ਸੰਬੰਧਿਤ ਜਥੇਬੰਦੀਆਂ...
ਹੁਸ਼ਿਆਰਪੁਰ 'ਚ ਬਣੇਗਾ ਸਰਕਾਰੀ ਮੈਡੀਕਲ ਕਾਲਜ, ਕੇਂਦਰ ਸਰਕਾਰ ਨੇ ਦਿੱਤੀ ਮਨਜ਼ੂਰੀ
. . .  about 2 hours ago
ਚੰਡੀਗੜ੍ਹ, 29 ਜਨਵਰੀ (ਵਿਕਰਮਜੀਤ ਸਿੰਘ ਮਾਨ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਪੀਲ ਨੂੰ ਸਵੀਕਾਰਦਿਆਂ ਕੇਂਦਰ ਸਰਕਾਰ ਨੇ ਹੁਸ਼ਿਆਰਪੁਰ 'ਚ ਇੱਕ ਨਵੇਂ ਸਰਕਾਰੀ ਮੈਡੀਕਲ ਕਾਲਜ ਦੀ ਸਥਾਪਨਾ...
ਭਾਰਤ-ਨਿਊਜ਼ੀਲੈਂਡ ਤੀਜਾ ਟੀ-20 : ਜਿੱਤ ਲਈ ਭਾਰਤ ਨੇ ਨਿਊਜ਼ੀਲੈਂਡ ਅੱਗੇ ਰੱਖਿਆ 180 ਦੌੜਾਂ ਦਾ ਟੀਚਾ
. . .  about 2 hours ago
ਪੀ. ਜੀ. ਆਈ. ਦੀ ਸੂਬਿਆਂ ਦੇ ਮੁੱਖ ਸਕੱਤਰਾਂ ਨੂੰ ਚਿੱਠੀ, ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ਾਂ ਨੂੰ ਇੱਥੇ ਨਾ ਭੇਜੋ
. . .  about 2 hours ago
ਚੰਡੀਗੜ੍ਹ, 29 ਜਨਵਰੀ (ਵਿਕਰਮਜੀਤ ਸਿੰਘ ਮਾਨ)- ਪ੍ਰੋ. ਜਗਤ ਰਾਮ, ਡਾਇਰੈਕਟਰ ਚੰਡੀਗੜ੍ਹ ਪੀ. ਜੀ. ਆਈ. ਨੇ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਸਣੇ ਕਈ ਸੂਬਿਆਂ ਦੇ ਮੁੱਖ ਸਕੱਤਰਾਂ ਨੂੰ...
ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਸੁਰਜੀਤ ਸਿੰਘ ਦੀ ਪਤਨੀ ਵਲੋਂ ਕੈਪਟਨ ਨਾਲ ਮੁਲਾਕਾਤ
. . .  about 2 hours ago
ਚੰਡੀਗੜ੍ਹ, 29 ਜਨਵਰੀ (ਵਿਕਰਮਜੀਤ ਸਿੰਘ ਮਾਨ)- ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਮਰਹੂਮ ਸੁਰਜੀਤ ਸਿੰਘ ਦੀ ਪਤਨੀ ਜਸਵੀਰ ਕੌਰ ਨੇ ਅੱਜ ਪੰਜਾਬ ਭਵਨ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ...
ਬੈੱਡ 'ਚੋਂ ਮਿਲੇ ਮ੍ਰਿਤਕ ਲੜਕੇ ਦੀ ਭੈਣ ਦਾ ਚੰਡੀਗੜ੍ਹ ਪੁਲਿਸ ਵਲੋਂ ਪਿੰਜਰ ਬਰਾਮਦ
. . .  about 2 hours ago
ਚੰਡੀਗੜ੍ਹ, 29 ਜਨਵਰੀ (ਅ. ਬ.)- ਚੰਡੀਗੜ੍ਹ 'ਚ ਮਾਂ ਵਲੋਂ ਆਪਣੇ ਜਿਸ ਢਾਈ ਸਾਲਾ ਮੁੰਡੇ ਨੂੰ ਬੈੱਡ 'ਚ ਰੱਖ ਕੇ ਮਾਰਿਆ ਗਿਆ ਸੀ, ਕੁਝ ਮਹੀਨੇ ਪਹਿਲਾਂ ਉਸ ਦੀ ਭੈਣ ਦੀ ਵੀ ਸ਼ੱਕੀ ਹਾਲਾਤ 'ਚ ਮੌਤ...
ਬੈਡਮਿੰਟਨ ਸਟਾਰ ਸਾਇਨਾ ਨੇਹਵਾਲ ਦੀ ਭਾਜਪਾ 'ਚ 'ਐਂਟਰੀ'
. . .  about 3 hours ago
ਭਾਰਤ ਬੰਦ ਦੇ ਸੱਦੇ 'ਤੇ ਜਲੰਧਰ ਦੇ ਪੀ. ਏ. ਪੀ. ਚੌਕ 'ਚ ਜ਼ੋਰਦਾਰ ਪ੍ਰਦਰਸ਼ਨ
. . .  about 3 hours ago
ਪੰਜਾਬ ਭਵਨ 'ਚ ਸੰਸਦ ਮੈਂਬਰਾਂ ਦੀ ਬੈਠਕ ਜਾਰੀ
. . .  about 3 hours ago
ਭਾਜਪਾ 'ਚ ਸ਼ਾਮਲ ਹੋਵੇਗੀ ਬੈਡਮਿੰਟਨ ਸਟਾਰ ਸਾਇਨਾ ਨੇਹਵਾਲ
. . .  about 3 hours ago
ਭਾਰਤ-ਨਿਊਜ਼ੀਲੈਂਡ ਤੀਜਾ ਟੀ-20 : ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਦਾ ਲਿਆ ਫ਼ੈਸਲਾ
. . .  about 3 hours ago
ਸੱਭਿਆਚਾਰਕ ਬੁੱਤਾਂ ਨੂੰ ਹਟਾਉਣ ਦੇ ਫ਼ੈਸਲੇ ਦਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਸਵਾਗਤ
. . .  about 4 hours ago
ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  about 4 hours ago
ਬਸੰਤ ਮੌਕੇ ਫਿਲੌਰ 'ਚ ਜ਼ੋਰਾਂ 'ਤੇ ਵਿਕ ਰਹੀ ਏ ਪਾਬੰਦੀ ਸ਼ੁਦਾ ਚਾਈਨਾ ਡੋਰ, ਰੋਕਣ ਵਾਲਾ ਕੋਈ ਨਹੀਂ
. . .  about 4 hours ago
ਸੰਗਰੂਰ 'ਚ ਪੂਰੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ਬਸੰਤ ਪੰਚਮੀ ਦਾ ਤਿਉਹਾਰ
. . .  1 minute ago
ਨਿਰਭੈਆ ਦੇ ਦੋਸ਼ੀ ਮੁਕੇਸ਼ ਨੂੰ ਝਟਕਾ, ਸੁਪਰੀਮ ਕੋਰਟ ਨੇ ਖ਼ਾਰਜ ਕੀਤੀ ਪਟੀਸ਼ਨ
. . .  about 5 hours ago
ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ ਸੁਪਰੀਮ ਕੋਰਟ ਵਲੋਂ ਖ਼ਾਰਜ
. . .  about 5 hours ago
ਜਾਪਾਨ 'ਚ ਲੱਗੇ ਭੂਚਾਲ ਦੇ ਤੇਜ਼ ਝਟਕੇ
. . .  about 5 hours ago
ਚੀਨ 'ਚ ਕੋਰੋਨਾ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 132
. . .  about 6 hours ago
ਅਜਨਾਲਾ ਖੇਤਰ 'ਚ ਹੋਈ ਗੜੇਮਾਰੀ
. . .  about 7 hours ago
ਨਿਊਜ਼ੀਲੈਂਡ 'ਚ ਅੱਜ ਪਹਿਲੀ ਟੀ-20 ਲੜੀ ਜਿੱਤਣ ਦੇ ਇਰਾਦੇ ਨਾਲ ਉੱਤਰੇਗਾ ਭਾਰਤ
. . .  about 7 hours ago
ਲਗਾਤਾਰ ਪੈ ਰਹੇ ਮੀਂਹ ਨੇ ਬਸੰਤ ਦਾ ਮਜ਼ਾ ਕੀਤਾ ਕਿਰਕਿਰਾ
. . .  about 7 hours ago
ਅੱਜ ਦਾ ਵਿਚਾਰ
. . .  about 8 hours ago
ਤਰਨਜੀਤ ਸੰਧੂ ਅਮਰੀਕਾ 'ਚ ਭਾਰਤ ਦੇ ਰਾਜਦੂਤ ਨਿਯੁਕਤ
. . .  1 day ago
ਸੁਖਦੇਵ ਸਿੰਘ ਢੀਂਡਸਾ ਦੇ ਨਾਲ ਹਨ 80 ਫ਼ੀਸਦੀ ਅਕਾਲੀ ਵਰਕਰ - ਪਰਮਿੰਦਰ ਢੀਂਡਸਾ
. . .  1 day ago
ਕੈਪਟਨ ਵੱਲੋਂ ਸੱਭਿਆਚਾਰਕ ਬੁੱਤ ਕਿਸੇ ਹੋਰ ਜਗ੍ਹਾ ਲਾਉਣ ਦੇ ਹੁਕਮ
. . .  1 day ago
ਸਭਿਆਚਾਰਕ ਬੁੱਤਾਂ ਦੇ ਵਿਵਾਦ ਸਬੰਧੀ ਮੀਂਹ ਦੇ ਬਾਵਜੂਦ ਧਰਨਾ ਜਾਰੀ
. . .  1 day ago
ਪਤੀ ਤੋਂ ਦੁਖੀ ਔਰਤ ਨੇ ਸ਼ੱਕੀ ਹਾਲਾਤਾਂ 'ਚ ਲਿਆ ਫਾਹਾ, ਮੌਤ
. . .  1 day ago
1.735 ਕਿੱਲੋ ਅਫ਼ੀਮ ਸਮੇਤ ਇੱਕ ਗ੍ਰਿਫ਼ਤਾਰ
. . .  1 day ago
ਗੜੇਮਾਰੀ ਕਾਰਨ ਫ਼ਸਲਾਂ ਦਾ ਭਾਰੀ ਨੁਕਸਾਨ
. . .  1 day ago
ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ ਪੰਜ ਮੈਂਬਰ ਚੜ੍ਹੇ ਫ਼ਾਜ਼ਿਲਕਾ ਪੁਲਿਸ ਦੇ ਹੱਥੇ
. . .  1 day ago
ਭਾਰੀ ਬਰਫ਼ਬਾਰੀ ਕਾਰਨ ਸ਼ਿਮਲਾ 'ਚ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ
. . .  1 day ago
ਸਿੱਧੂ ਜਿਸ ਵੀ ਪਾਰਟੀ 'ਚ ਜਾਣਗੇ, 2022 'ਚ ਉਸੇ ਪਾਰਟੀ ਦੀ ਸਰਕਾਰ ਬਣੇਗੀ- ਬ੍ਰਹਮਪੁਰਾ
. . .  about 1 hour ago
ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ ਸਾਹਮਣੇ ਆਉਣ ਮਗਰੋਂ ਮੋਹਾਲੀ ਹਵਾਈ ਅੱਡੇ 'ਤੇ ਮਰੀਜ਼ਾਂ ਹੋ ਰਹੀ ਹੈ ਥਰਮਲ ਸਕਰੀਨਿੰਗ
. . .  about 1 hour ago
ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਵਲੋਂ ਭਲਕੇ ਸੁਣਾਇਆ ਜਾਵੇਗਾ ਫ਼ੈਸਲਾ
. . .  2 minutes ago
ਮੁੜ ਸ਼ੁਰੂ ਹੋਏ ਮੀਂਹ ਨੇ ਜਨ-ਜੀਵਨ ਕੀਤਾ ਪ੍ਰਭਾਵਿਤ
. . .  12 minutes ago
ਨਾਗਰਿਕਤਾ ਕਾਨੂੰਨ ਤਹਿਤ ਮੁਸਲਮਾਨਾਂ ਨੂੰ ਵੀ ਨਾਗਰਿਕਤਾ ਦਿੱਤੀ ਜਾਵੇ- ਭਾਈ ਲੌਂਗੋਵਾਲ
. . .  29 minutes ago
ਜੇ. ਐੱਨ. ਯੂ. ਵਿਦਿਆਰਥੀ ਸ਼ਰਜੀਲ ਇਮਾਮ ਨੂੰ ਦਿੱਲੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  52 minutes ago
ਪੰਜਾਬ ਦੇ ਮੌਜੂਦਾ ਹਾਲਾਤ 'ਤੇ ਟਕਸਾਲੀਆਂ ਦੀ ਜਲੰਧਰ 'ਚ ਬੈਠਕ ਸ਼ੁਰੂ
. . .  56 minutes ago
ਨਿਰਭੈਆ ਦੇ ਦੋਸ਼ੀ ਮੁਕੇਸ਼ ਦਾ ਤਿਹਾੜ ਜੇਲ੍ਹ 'ਚ ਹੋਇਆ ਜਿਨਸੀ ਸ਼ੋਸ਼ਣ- ਵਕੀਲ
. . .  about 1 hour ago
ਰੁਜ਼ਗਾਰ ਦੀ ਸਮੱਸਿਆ 'ਤੇ ਇੱਕ ਲਫ਼ਜ਼ ਵੀ ਨਹੀਂ ਬੋਲਦੇ ਪ੍ਰਧਾਨ ਮੰਤਰੀ ਮੋਦੀ- ਰਾਹੁਲ ਗਾਂਧੀ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 30 ਭਾਦੋਂ ਸੰਮਤ 551

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਕੌਮੀ ਲੋਕ ਅਦਾਲਤ ਦੌਰਾਨ 1357 ਕੇਸਾਂ ਦਾ ਨਿਪਟਾਰਾ

ਨਵਾਾਸ਼ਹਿਰ, 14 ਸਤੰਬਰ (ਗੁਰਬਖਸ਼ ਸਿੰਘ ਮਹੇ)- ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਸ਼੍ਰੀ ਏ ਐੱਸ ਗਰੇਵਾਲ ਦੇ ਆਦੇਸ਼ਾਂ ਅਨੁਸਾਰ ਅੱਜ ਲਗਾਈ ਗਈ ਕੌਮੀ ਲੋਕ ਅਦਾਲਤ ਦੌਰਾਨ ਆਏ 2318 ਕੇਸਾਂ ਚੋਂ 1357 ਕੇਸਾਂ ਦਾ ਨਿਪਟਾਰਾ ਕੀਤਾ ਗਿਆ ਅਤੇ 98758876- ਰੁਪਏ ਦੇ ਐਵਾਰਡ ਪਾਸ ਕੀਤੇ ਗਏ ¢ ਜ਼ਿਲ੍ਹਾ ਕਾਨੂੰਨੀ ਸੇਵਾਵਾਾ ਅਥਾਰਟੀ ਦੇ ਸਕੱਤਰ ਮੈਡਮ ਹਰਪ੍ਰੀਤ ਕੌਰ ਨੇ ਦੱਸਿਆ ਕਿ ਸੱਤ ਨਿਆਇਕ ਪੈਨਲਾਂ ਦੀ ਅਗਵਾਈ ਵਧੀਕ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਸ਼੍ਰੀ ਰਣਧੀਰ ਵਰਮਾ, ਜ਼ਿਲ੍ਹਾ ਜੱਜ ਫੈਮਲੀ ਕੋਰਟ ਸ਼੍ਰੀ ਅਸ਼ੋਕ ਕਪੂਰ, ਸਤਵਿੰਦਰ ਸਿੰਘ ਸਥਾਈ ਲੋਕ ਅਦਾਲਤ, ਸ਼੍ਰੀ ਯੁਕਤੀ ਗੋਇਲ ਸਿਵਲ ਜੱਜ ਸੀਨੀਅਰ ਡਵੀਜ਼ਨ, ਸ਼੍ਰੀ ਰਮਨ ਸ਼ਰਮਾ ਸੀ.ਜੇ.ਐਮ, ਹਰਪ੍ਰੀਤ ਕੌਰ ਸਿਵਲ ਜੱਜ (ਜੂਨੀਅਰ ਡਵੀਜ਼ਨ) ਅਤੇ ਬਲਵਿੰਦਰ ਕੌਰ ਧਾਲੀਵਾਲ ਸਬ ਡਵੀਜ਼ਨਲ ਜੁਡਸ਼ੀਆਲ ਮਜਿਸਟਰੇਟ ਬਲਾਚੌਰ ਵਲੋਂ ਕੇਸਾਂ ਦੀ ਸੁਣਵਾਈ ਕੀਤੀ ਗਈ¢ ਇਸ ਮੌਕੇ ਪੈਨਲ ਮੈਂਬਰ ਦੇ ਤੌਰ 'ਤੇ ਐਡਵੋਕੇਟ ਅਨਿਲ ਕਟਾਰੀਆ, ਅਮਰਦੀਪ ਕੌਸ਼ਲ, ਸਪਨਾ ਓਠੀ, ਰਿਸ਼ੁ ਕੁਮਾਰ, ਨਰਿੰਦਰ ਕੁਮਾਰ ਸ਼ਰਮਾ, ਵੀਨਾ ਚਹਿਲ, ਰੋਹਿਤ ਬੱਸੀ, ਹਰੀਸ਼ ਕੁਮਾਰ ਲੜੋਈਆ, ਈਸ਼ਾਨ ਭਾਰਦਵਾਜ, ਰਾਜਿੰਦਰ ਸਿੰਘ, ਹੁਸਨ ਲਾਲ ਮੂਮ, ਮਨੀਸ਼ ਭੰਬੀ, ਮਨਦੀਪ ਸਿੰਘ ਅਤੇ ਦਿਨੇਸ਼ ਭਾਰਦਵਾਜ ਸ਼ਾਮਿਲ ਸਨ | ਉਨ੍ਹਾਂ ਦੱਸਿਆ ਕਿ ਕੌਮੀ ਲੋਕ ਅਦਾਲਤ ਦੌਰਾਨ ਕਿ੍ਮਿਨਲ ਕੰਪਾਉਂਡਏਬਲ ਕੇਸ, ਚੈੱਕ ਬਾਊਾਸ ਨਾਲ ਸਬੰਧਿਤ ਕੇਸ, ਮੋਟਰ ਐਕਸੀਡੈਂਟ ਕਲੇਮ ਟਿ੍ਬਿਊਨਲ ਨਾਲ ਸਬੰਧਤ ਕੇਸ, ਵਿਵਾਹਿਕ ਝਗੜੇ, ਟ੍ਰੈਫਿਕ ਚਲਾਨ, ਲੇਬਰ ਝਗੜੇ ਅਤੇ ਬਿਜਲੀ ਤੇ ਪਾਣੀ ਦੇ ਬਿੱਲਾਂ, ਬੈਂਕਾਂ ਦੇ ਕੇਸਾਂ ਅਤੇ ਬੀ.ਐਸ.ਐਨ ਐਲ ਦੇ ਕੇਸਾਂ ਸਬੰਧੀ ਅਤੇ ਹੋਰ ਕੇਸਾਂ ਦੀ ਸੁਣਵਾਈ ਕੀਤੀ ਗਈ ¢

ਅਰਜਨ ਹਸਪਤਾਲ ਰੋਪੜ 'ਚ ਹੋਏ ਮੁੜੇ ਗੋਡੇ ਠੀਕ

ਨਵਾਂਸ਼ਹਿਰ, 14 ਸਤੰਬਰ (ਗੁਰਬਖਸ਼ ਸਿੰਘ ਮਹੇ)- ਲਹਿਰੀ ਸ਼ਾਹ ਮੰਦਰ ਰੋਡ ਨਜ਼ਦੀਕ ਡਾਕਟਰ ਸਰਦਾਨਾ ਬੱਚਿਆਂ ਵਾਲੇ ਸਥਿਤ ਅਰਜਨ ਆਯੁਰਵੈਦਿਕ ਹਸਪਤਾਲ ਰੋਪੜ ਜਿੱਥੇ ਪਹਿਲਾਂ ਹੀ ਗੋਡਿਆਂ, ਰੀੜ੍ਹ ਦੀ ਹੱਡੀ, ਸੈਟੀਕਾ ਪੈਨ, ਡਿਸਕ ਸਮੱਸਿਆ, ਬਵਾਸੀਰ ਅਤੇ ਦਮੇ ਦੇ ਮਰੀਜ਼ਾਂ ...

ਪੂਰੀ ਖ਼ਬਰ »

ਛਿੰਝ ਮੇਲਾ ਅੱਜ

ਬੰਗਾ, 14 ਸਤੰਬਰ (ਕਰਮ) - ਗੁੱਗਾ ਜਾਹਰ ਪੀਰ ਨੂੰ ਸਮਰਪਿਤ ਪਿੰਡ ਭਰੋਮਜਾਰਾ ਵਿਖੇ ਤੀਸਰਾ ਛਿੰਝ ਮੇਲਾ ਸਮੂਹ ਐਨ. ਆਰ. ਆਈ, ਗ੍ਰਾਮ ਪੰਚਾਇਤ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 15 ਸਤੰਬਰ ਦਿਨ ਐਤਵਾਰ ਨੂੰ ਕਰਵਾਇਆ ਜਾ ਰਿਹਾ ਹੈ | ਇਹ ਜਾਣਕਾਰੀ ਦਿੰਦੇ ਹੋਏ ਮੇਲਾ ...

ਪੂਰੀ ਖ਼ਬਰ »

ਜ਼ਿਲ੍ਹਾ ਕਾਂਗਰਸ ਕਮੇਟੀ ਦੀ ਮੀਟਿੰਗ ਅੱਜ

ਬਲਾਚੌਰ, 14 ਸਤੰਬਰ (ਦੀਦਾਰ ਸਿੰਘ)- ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹੀਦ ਭਗਤ ਸਿੰਘ ਨਗਰ ਦੀ ਮੀਟਿੰਗ 15 ਸਤੰਬਰ ਨੂੰ ਦੁਪਹਿਰ 2 ਵਜੇ ਮਾਤਾ ਵਿਦਿਆਵਤੀ ਭਵਨ ਵਿਖੇ ਬੁਲਾਈ ਗਈ ਹੈ | ਇਹ ਜਾਣਕਾਰੀ ਜ਼ਿਲ੍ਹਾ ਪ੍ਰਧਾਨ ਚੌਧਰੀ ਪ੍ਰੇਮ ਚੰਦ ਭੀਮਾ ਨੇ ਦਿੰਦਿਆਂ ਦੱਸਿਆ ਕਿ ਔੜ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਨੇ ਲੋਕਾਂ ਨੂੰ ਡੇਂਗੂ ਮਲੇਰੀਆ ਤੋਂ ਬਚਣ ਦੇ ਦੱਸੇ ਉਪਾਅ

ਟੱਪਰੀਆਂ ਖ਼ੁਰਦ, 14 ਸਤੰਬਰ (ਸ਼ਾਮ ਸੁੰਦਰ ਮੀਲੂ)- ਸੀਨੀਅਰ ਮੈਡੀਕਲ ਅਫ਼ਸਰ ਡਾ: ਨਰਿੰਦਰ ਕੁਮਾਰ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਵਲੋਂ ਸਲੱਮ ਏਰੀਆ ਚੰਦਿਆਣੀ ਖ਼ੁਰਦ, ਖੁਰਦਾ ਇੱਟ ਭੱਠੇ ਸਮੇਤ ਹੋਰ ਵੱਖ-ਵੱਖ ਪਿੰਡਾਂ ਵਿਚ ਹੈਲਥ ਇੰਸਪੈਕਟਰ ਆਦਰਸ਼ ਕੁਮਾਰ ਦੀ ...

ਪੂਰੀ ਖ਼ਬਰ »

ਸੰਤ ਸਮਾਗਮ 17 ਤੋਂ

ਭੱਦੀ, 14 ਸਤੰਬਰ (ਨਰੇਸ਼ ਧੌਲ)- ਕੁਟੀਆ ਸਾਹਿਬ ਪਿੰਡ ਆਦੋਆਣਾ ਵਿਖੇ ਸਾਲਾਨਾ ਤਿੰਨ ਦਿਨਾਂ ਸੰਤ ਸਮਾਗਮ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਵਾਮੀ ਬ੍ਰਹਮਾ ਨੰਦ ਭੂਰੀ ਵਾਲਿਆਂ ਦੇ ਅਸ਼ੀਰਵਾਦ ਸਦਕਾ ਮੌਜੂਦਾ ਗੱਦੀ ਨਸ਼ੀਨ ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਭੂਰੀ ...

ਪੂਰੀ ਖ਼ਬਰ »

ਸਵਾਮੀ ਚੇਤਨਾ ਨੰਦ ਭੂਰੀ ਵਾਲਿਆਂ ਦੇ ਜਨਮ ਦਿਵਸ ਸਬੰਧੀ ਸੰਤ ਸਮਾਗਮ ਅੱਜ ਤੋਂ-ਤਿਆਰੀਆਂ ਮੁਕੰਮਲ

ਨੂਰਪੁਰ ਬੇਦੀ, 14 ਸਤੰਬਰ (ਝਾਂਡੀਆਂ, ਚੌਧਰੀ)-ਮਹਾਰਾਜ ਭੂਰੀ ਵਾਲਿਆਂ ਦੀ ਗੁਰਗੱਦੀ ਦੇ ਵਰਤਮਾਨ ਗੱਦੀਨਸ਼ੀਨ ਵੇਦਾਂਤ ਅਚਾਰੀਆ ਸਵਾਮੀ ਚੇਤਨਾ ਨੰਦ ਭੂਰੀ ਵਾਲਿਆਂ ਦਾ ਜਨਮ ਦਿਵਸ ਮਨਾਉਣ ਲਈ ਇੱਥੇ ਭੂਰੀ ਵਾਲਿਆਂ ਦੇ ਆਸ਼ਰਮ 'ਚ 15 ਸਤੰਬਰ ਨੂੰ ਕਰਵਾਏ ਜਾ ਰਹੇ ਤਿੰਨ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਲਾਰਵਾ ਕੀਤਾ ਨਸ਼ਟ

ਨਵਾਂਸ਼ਹਿਰ, 14 ਸਤੰਬਰ (ਹਰਵਿੰਦਰ ਸਿੰਘ)- ਅੱਜ ਸਿਹਤ ਵਿਭਾਗ ਵਲੋਂ ਬਣਾਈਆਂ ਟੀਮਾਂ ਵਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਡੇਂਗੂ ਅਤੇ ਮਲੇਰੀਏ ਦੇ ਲਾਰਵੇ ਦੀ ਜਾਂਚ ਕੀਤੀ ਗਈ | ਜਾਣਕਾਰੀ ਦਿੰਦਿਆਂ ਡਾ: ਜਗਦੀਪ ਸਿੰਘ ਨੇ ਦੱਸਿਆ ਕਿ ਅੱਜ ਸਿਹਤ ਵਿਭਾਗ ਵਲੋਂ ਬਣਾਈਆਂ ...

ਪੂਰੀ ਖ਼ਬਰ »

ਨਵੋਦਿਆ 'ਚ ਆਨਲਾਈਨ ਦਾਖਲਾ ਫਾਰਮ 30 ਤੱਕ ਭਰੇ ਜਾ ਸਕਣਗੇ

ਪੋਜੇਵਾਲ ਸਰਾਂ, 14 ਸਤੰਬਰ (ਨਵਾਂਗਰਾਈਾ, ਭਾਟੀਆ)- ਜਵਾਹਰ ਨਵੋਦਿਆ ਵਿਦਿਆਲਿਆ ਪੋਜੇਵਾਲ ਵਿਖੇ ਸੈਸ਼ਨ 2020-21 ਲਈ ਛੇਵੀਂ ਜਮਾਤ ਦੇ ਦਾਖ਼ਲੇ ਲਈ ਦਾਖਲਾ ਪ੍ਰੀਖਿਆ ਜੋ ਕਿ 11 ਜਨਵਰੀ ਨੂੰ ਹੋ ਰਹੀ ਹੈ , ਲਈ ਆਨ ਲਾਈਨ ਰਜਿਸਟੇ੍ਰਸ਼ਨ ਕਰਨ ਦੀ ਮਿਤੀ ਵਿਚ 30 ਸਤੰਬਰ ਤੱਕ ਵਾਧਾ ...

ਪੂਰੀ ਖ਼ਬਰ »

ਬੀ. ਐਲ. ਐਮ. ਗਰਲਜ਼ ਕਾਲਜ 'ਚ ਹਿੰਦੀ ਦਿਵਸ ਮਨਾਇਆ

ਨਵਾਂਸ਼ਹਿਰ, 14 ਸਤੰਬਰ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)-ਸਥਾਨਕ ਬੀ. ਐਲ. ਐਮ. ਗਰਲਜ਼ ਕਾਲਜ ਵਿਖੇ ਆਰੀਆ ਸਮਾਜ ਵਲੋਂ ਹਿੰਦੀ ਦਿਵਸ ਮਨਾਇਆ ਗਿਆ | ਇਸ ਮੌਕੇ ਪ੍ਰੇਮ ਭਾਰਦਵਾਜ ਮਹਾ ਮੰਤਰੀ ਆਰੀਆ ਪ੍ਰਤੀਨਿਧ ਸਭਾ ਪੰਜਾਬ, ਕਮਲੇਸ਼ ਗੁਪਤਾ ਅਨਾਉਂਸਰ ਆਕਾਸ਼ਵਾਣੀ ...

ਪੂਰੀ ਖ਼ਬਰ »

ਨਾਭ ਕੰਵਲ ਰਾਜਾ ਸਾਹਿਬ ਦਾ ਬਰਸੀ ਸਮਾਗਮ ਅੱਜ ਤੋਂ

ਮੁਕੰਦਪੁਰ, 14 ਸਤੰਬਰ (ਢੀਂਡਸਾ) - ਨਾਭ ਕੰਵਲ ਰਾਜਾ ਸਾਹਿਬ ਦੀ 79ਵੀਂ ਬਰਸੀ ਪਿੰਡ ਰਹਿਪਾ 'ਚ ਗੁਰਦੁਆਰਾ ਨਾਭ ਕੰਵਲ ਵਿਖੇ ਮਿਤੀ 15, 16, 17 ਸਤੰਬਰ ਨੂੰ ਸ਼ਰਧਾ ਨਾਲ ਮਨਾਈ ਜਾ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮੇਟੀ ਪ੍ਰਧਾਨ ਕੁਲਦੀਪ ਸਿੰਘ ਢੀਂਡਸਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਗੁਰਦੁਆਰਾ ਨਾਨਕਸਰ ਹਕੀਮਪੁਰ ਵਿਖੇ ਜੋੜ ਮੇਲਾ ਮਨਾਇਆ

ਮੁਕੰਦਪੁਰ, 14 ਸਤੰਬਰ (ਅਮਰੀਕ ਸਿੰਘ ਢੀਂਡਸਾ) - ਤਿੰਨ ਪਾਤਸ਼ਾਹੀਆਂ ਦੀ ਪਵਿੱਤਰ ਚਰਨ ਛੋਹ ਪ੍ਰਾਪਤ ਧਰਤੀ ਗੁਰਦੁਆਰਾ ਸ੍ਰੀ ਨਾਨਕਸਰ ਹਕੀਮਪੁਰ ਵਿਖੇ ਪੰਥ ਅਕਾਲੀ ਤਰਨਾ ਦਲ ਹਰੀਆਂ ਵੇਲਾਂ ਮੁਖੀ ਜਿੰਦਾ ਸ਼ਹੀਦ ਸੰਤ ਬਾਬਾ ਨਿਹਾਲ ਸਿੰਘ ਦੀ ਅਗਵਾਈ ਹੇਠ ਸਾਲਾਨਾ ...

ਪੂਰੀ ਖ਼ਬਰ »

ਟੁੰਡੇਵਾਲ ਖੇਤੀਬਾੜੀ ਸਹਿਕਾਰੀ ਸਭਾ ਦੀ ਪ੍ਰਧਾਨਗੀ ਦਾ ਰੇੜਕਾ ਜਾਰੀ

ਕਾਠਗੜ੍ਹ, 14 ਸਤੰਬਰ (ਬਲਦੇਵ ਸਿੰਘ ਪਨੇਸਰ)- ਪਿਛਲੇ ਦਿਨੀਂ ਦੀ ਟੁੰਡੇਵਾਲ ਬਹੁਮੰਤਵੀ ਸਹਿਕਾਰੀ ਸਭਾ ਦੇ 11 ਮੈਂਬਰਾਂ ਦੀ ਹੋਈ ਚੋਣ ਮੌਕੇ ਸਹਿਕਾਰੀ ਸਭਾ ਦੇ ਕੇਵਲ 7 ਮੈਂਬਰ ਚੁਣੇ ਗਏ ਸਨ ਜਦੋਂਕਿ ਇੱਕ ਪਿੰਡ ਦੇ ਕਿਸੇ ਵੀ ਮੈਂਬਰ ਨੇ ਕਾਗ਼ਜ਼ ਦਾਖਲ ਨਹੀਂ ਸਨ ਕੀਤੇ ਅਤੇ 3 ...

ਪੂਰੀ ਖ਼ਬਰ »

ਨਸ਼ਿਆਂ ਦੇ ਜਾਲ ਨੂੰ ਤੋੜਨ ਲਈ ਲੋਕਾਂ ਦਾ ਸਹਿਯੋਗ ਜ਼ਰੂਰੀ-ਇੰਸ: ਗੁਰਮੁਖ ਸਿੰਘ

ਮਜਾਰੀ/ਸਾਹਿਬਾ, 14 ਸਤੰਬਰ (ਨਿਰਮਲਜੀਤ ਸਿੰਘ ਚਾਹਲ)- ਨਸ਼ਿਆਂ ਦੇ ਵਿਛੇ ਜਾਲ ਨੂੰ ਸਮਾਜ ਵਿਚੋਂ ਤੋੜਨ ਲਈ ਪੁਲਿਸ ਨੂੰ ਲੋਕਾਂ ਦੇ ਸਹਿਯੋਗ ਦੀ ਸਖ਼ਤ ਜ਼ਰੂਰਤ ਹੈ | ਇਹ ਪ੍ਰਗਟਾਵਾ ਥਾਣਾ ਸਦਰ ਬਲਾਚੌਰ ਦੇ ਮੁਖੀ ਇੰਸ: ਗੁਰਮੁਖ ਸਿੰਘ ਵਲੋਂ ਪਿੰਡ ਸਾਹਿਬਾ ਵਿਖੇ ਪਿੰਡ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਗੁਰਮਤਿ ਸਮਾਗਮ ਦਾ ਪੋਸਟਰ ਕੀਤਾ ਜਾਰੀ

ਬਲਾਚੌਰ, 14 ਸਤੰਬਰ (ਦੀਦਾਰ ਸਿੰਘ)- ਧੰਨ-ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਗੁਰਮਤਿ ਸਮਾਗਮ ਸਬੰਧੀ ਤਿਆਰੀਆਂ ਆਰੰਭ ਕਰ ਦਿੱਤੀਆਂ ਹਨ ਅਤੇ ਗੁਰਦੁਆਰਾ ਨਾਨਕ ਨਿਰਵੈਰ ਸੱਚਖੰਡ ਧਾਮ ਬਲਾਚੌਰ ਵਿਖੇ ਬਾਬਾ ...

ਪੂਰੀ ਖ਼ਬਰ »

ਚੰਦੂਮਾਜਰਾ ਨੇ ਲੇਖਕ ਹਰੀ ਪੋਜੇਵਾਲੀਆ ਨਾਲ ਦੁੱਖ ਪ੍ਰਗਟਾਇਆ

ਪੋਜੇਵਾਲ ਸਰਾਂ, 14 ਸਤੰਬਰ (ਨਵਾਂਗਰਾਈਾ)- ਮਾਂ ਦੀ ਮਮਤਾ ਦਾ ਕਰਜ਼ ਇਨਸਾਨ ਉਮਰ ਭਰ ਚੁਕਾ ਨਹੀਂ ਸਕਦਾ ਅਤੇ ਮਾਂ ਦਾ ਸੰਸਾਰ ਤੋਂ ਤੁਰ ਜਾਣਾ ਮਨੁੱਖੀ ਜੀਵਨ ਵਿਚ ਇਕ ਵੱਡਾ ਖ਼ਲਾਅ ਪੈਦਾ ਕਰ ਜਾਂਦਾ ਹੈ ਜਿਸ ਦੀ ਭਰਪਾਈ ਕਿਸੇ ਵੀ ਰਿਸ਼ਤੇ ਨਾਲ ਨਹੀਂ ਹੋ ਸਕਦੀ | ਇਹ ਵਿਚਾਰ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੋਸਟਰ ਤੇ ਸਲੋਗਨ ਰਾਈਟਿੰਗ ਮੁਕਾਬਲੇ ਕਰਵਾਏ

ਬਲਾਚੌਰ, 14 ਸਤੰਬਰ (ਦੀਦਾਰ ਸਿੰਘ)- ਨਗਰ ਕੌਾਸਲ ਬਲਾਚੌਰ ਵਲੋਂ ਅੱਜ ਬੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਬਲਾਚੌਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੋਸਟਰ ਮੁਕਾਬਲੇ ਤੇ ਸਲੋਗਨ ਰਾਈਟਿੰਗ ਮੁਕਾਬਲੇ ਕਰਵਾਏ ਗਏ | ਈ.ਓ. ਮਨਜੀਤ ...

ਪੂਰੀ ਖ਼ਬਰ »

ਸਰਬੱਤ ਭਾਰਤ ਬੀਮਾ ਯੋਜਨਾ ਤਹਿਤ ਲਾਭਪਾਤਰੀਆਂ ਦੇ ਫਾਰਮ ਭਰੇ

ਪੱਲੀ ਝਿੱਕੀ, 14 ਸਤੰਬਰ (ਕੁਲਦੀਪ ਸਿੰਘ ਪਾਬਲਾ) - ਭਾਰਤ ਸਰਕਾਰ ਵਲੋਂ ਚਲਾਈ ਗਈ ਸਰਬੱਤ ਭਾਰਤ ਬੀਮਾ ਯੋਜਨਾ ਤਹਿਤ ਮਨਦੀਪ ਕੌਰ ਸਰਪੰਚ ਪਿੰਡ ਨੌਰਾ ਦੇ ਯਤਨਾਂ ਸਦਕਾ ਪਿੰਡ 'ਚ ਗੁਰਪ੍ਰੀਤ ਸਿੰਘ, ਧਰਮਵੀਰ ਤੇ ਕਰਨਵੀਰ ਵਲੋਂ ਕੈਂਪ ਲਗਾਇਆ ਗਿਆ ਜਿਸ ਵਿਚ ਲਾਭਪਾਤਰੀਆਂ ...

ਪੂਰੀ ਖ਼ਬਰ »

ਖੇਡਾਂ ਅਨੁਸ਼ਾਸਨ ਅਤੇ ਜਿੱਤ-ਹਾਰ ਨੂੰ ਖਿੜੇ ਮੱਥੇ ਪ੍ਰਵਾਨ ਕਰਨਾ ਸਿਖਾਉਂਦੀਆਂ ਹਨ- ਸਰਪੰਚ ਗੁਰਮੇਲ ਚੰਦ

ਨਵਾਂਸ਼ਹਿਰ, 14 ਸਤੰਬਰ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)-ਖੇਡਾਂ ਜਿੱਥੇ ਸਰੀਰਕ ਤੰਦਰੁਸਤੀ ਲਈ ਜ਼ਰੂਰੀ ਹਨ ਉੱਥੇ ਨਾਲ ਹੀ ਅਨੁਸ਼ਾਸਨ ਅਤੇ ਜਿੱਤ ਹਾਰ ਨੰੂ ਖਿੜੇ ਮੱਥੇ ਪ੍ਰਵਾਨ ਕਰਨਾ ਵੀ ਸਿਖਾਉਂਦੀਆਂ ਹਨ | ਇਹ ਵਿਚਾਰ ਗੁਰਮੇਲ ਚੰਦ ਸਰਪੰਚ ਨੇ ਸਰਕਾਰੀ ...

ਪੂਰੀ ਖ਼ਬਰ »

ਕੰਢੀ ਸੰਘਰਸ਼ ਕਮੇਟੀ ਵਲੋਂ ਵਰਕਰਜ਼ ਯੂਨੀਅਨ ਦੇ ਸੰਘਰਸ਼ ਦਾ ਸਮਰਥਨ

ਬਲਾਚੌਰ 14 ਸਤੰਬਰ (ਦੀਦਾਰ ਸਿੰਘ ਬਲਾਚੌਰੀਆ)-ਇਕ ਹੰਗਾਮੀ ਮੀਟਿੰਗ ਕਰਨ ਉਪਰੰਤ ਕੰਢੀ ਸੰਘਰਸ਼ ਕਮੇਟੀ ਪੰਜਾਬ ਵੱਲੋਂ ਫ਼ਤਿਹਪੁਰ ਸਥਿਤ ਇਕ ਸਨਅਤੀ ਇਕਾਈ ਦੀ ਵਰਕਰਜ਼ ਯੂਨੀਅਨ (ਸੀਟੂ) ਵੱਲੋਂ ਹੱਕੀ ਮੰਗਾਂ ਨੂੰ ਲੈ ਕੇ ਜਾਰੀ ਸੰਘਰਸ਼ ਨੂੰ ਸਮਰਥਨ ਦੇਣ ਦਾ ਐਲਾਨ ...

ਪੂਰੀ ਖ਼ਬਰ »

ਸਿਮਰਜੀਤ ਸਿੰਘ ਬੈਂਸ ਵਿਰੁੱਧ ਦਰਜ ਮੁਕੱਦਮਾ ਸਰਕਾਰ ਦੀ ਬੌਖਲਾਹਟ ਦਾ ਨਤੀਜਾ-ਬਰਨਾਲਾ

ਨਵਾਂਸ਼ਹਿਰ, 14 ਸਤੰਬਰ (ਗੁਰਬਖਸ਼ ਸਿੰਘ ਮਹੇ)- ਅੱਜ ਲੋਕ ਇਨਸਾਫ਼ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸ. ਹਰਪ੍ਰਭ ਮਹਿਲ ਸਿੰਘ ਬਰਨਾਲਾ ਦੀ ਅਗਵਾਈ ਹੇਠ ਪਾਰਟੀ ਦੇ ਸਮੂਹ ਵਿੰਗਾ ਦੇ ਪ੍ਰਧਾਨਾਂ ਤੇ ਅਹੁਦੇਦਾਰਾਂ ਦੀ ਮੀਟਿੰਗ ਹੋਈ | ਇਸ ਮੌਕੇ ਬਰਨਾਲਾ ਨੇ ਕਿਹਾ ਕਿ ਲੋਕ ...

ਪੂਰੀ ਖ਼ਬਰ »

ਚੰਡੀਗੜ੍ਹ ਯੂਨੀਵਰਸਿਟੀ ਦਾ ਨਾਂਅ ਚੋਟੀ ਦੀਆਂ 'ਵਰਸਿਟੀਆਂ 'ਚ ਸ਼ਾਮਿਲ

ਚੰਡੀਗੜ੍ਹ, 14 ਸਤੰਬਰ (ਅਜਾਇਬ ਸਿੰਘ ਔਜਲਾ)-ਚੰਡੀਗੜ੍ਹ ਯੂਨੀਵਰਸਿਟੀ 'ਨੈਕ' ਤੋਂ ਏ+ ਦਰਜਾ ਹਾਸਲ ਕਰਨ ਵਾਲੀ ਪੰਜਾਬ ਦੀ ਪਹਿਲੀ ਸਟੇਟ ਪ੍ਰਾਈਵੇਟ ਯੂਨੀਵਰਸਿਟੀ ਬਣੀ ਹੈ ਇਹ ਗੱਲ ਅੱਜ ਚੰਡੀਗੜ੍ਹ ਪ੍ਰੈੱਸ ਕਲੱਬ ਵਿਖੇ ਇਕ ਪੱਤਰਕਾਰ ਸੰਮੇਲਨ ਦੌਰਾਨ ਚੰਡੀਗੜ੍ਹ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX