ਤਾਜਾ ਖ਼ਬਰਾਂ


ਨੈਸ਼ਨਲ ਸਿਟੀ ਨਿਊ ਅੰਮ੍ਰਿਤਸਰ ਵਿਖੇ ਚਲੀਆਂ ਗੋਲੀਆਂ
. . .  1 day ago
ਸੁਲਤਾਨ ਵਿੰਡ ,21ਜਨਵਰੀ (ਗੁਰਨਾਮ ਸਿੰਘ ਬੁੱਟਰ) -ਅੰਮ੍ਰਿਤਸਰ ਜਲੰਧਰ ਜੀ ਟੀ ਰੋਡ 'ਤੇ ਸਥਿਤ ਨੈਸ਼ਨਲ ਸਿਟੀ ਨਿਊ ਅੰਮ੍ਰਿਤਸਰ ਵਿਖੇ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ । ਜਾਣਕਾਰੀ ਅਨੁਸਾਰ ਇਲਾਕੇ ਦੇ ਕੁੱਝ ਲੋਕਾਂ ਨੇ ਦੱਸਿਆ ਕਿ...
ਵਿਜੀਲੈਂਸ ਵਿਭਾਗ ਵੱਲੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਚੌਂਕੀ ਇੰਚਾਰਜ ਰੰਗੇ ਹੱਥੀਂ ਕਾਬੂ
. . .  1 day ago
ਤਰਨ ਤਾਰਨ, 21 ਜਨਵਰੀ (ਹਰਿੰਦਰ ਸਿੰਘ)-ਵਿਜੀਲੈਂਸ ਵਿਭਾਗ ਤਰਨ ਤਾਰਨ ਦੀ ਟੀਮ ਨੇ ਚੌਂਕੀ ਧੋੜਾ ਦੇ ਇੰਚਾਰਜ ਏ.ਐੱਸ.ਆਈ. ਮਹਿਲ ਸਿੰਘ ਨੂੰ ਇਕ ਵਿਅਕਤੀ ਪਾਸੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ...
ਸੋਨੀਆ ਅਤੇ ਪ੍ਰਿਅੰਕਾ ਕੱਲ੍ਹ ਤੋਂ ਦੋ ਦਿਨਾਂ ਰਾਏਬਰੇਲੀ ਦੌਰੇ 'ਤੇ
. . .  1 day ago
ਨਵੀਂ ਦਿੱਲੀ, 21 ਜਨਵਰੀ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਤੇ ਪ੍ਰਿਅੰਕਾ ਗਾਂਧੀ ਕੱਲ੍ਹ ਤੋਂ ਦੋ ਦਿਨਾਂ ਰਾਏਬਰੇਲੀ ਦੌਰੇ 'ਤੇ ਹਨ।
ਅਫ਼ਗ਼ਾਨਿਸਤਾਨ ਵਿਚ 15 ਤਾਲਿਬਾਨੀ ਅੱਤਵਾਦੀ ਮਾਰੇ ਗਏ
. . .  1 day ago
ਪੰਜਾਬ ਕਾਂਗਰਸ ਦੀ 11 ਮੈਂਬਰੀ ਕਮੇਟੀ ਦਾ ਗਠਨ
. . .  1 day ago
ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ) - ਕੁੱਲ ਹਿੰਦ ਕਾਂਗਰਸ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਦੀ ਸੂਬਾ ਜਥੇਬੰਦੀ ਅਤੇ ਜ਼ਿਲ੍ਹਾ ਜਥੇਬੰਦੀ ਨੂੰ ਭੰਗ ਕਰਨ ਤੋਂ ਬਾਅਦ 11 ਮੈਂਬਰੀ ਕਮੇਟੀ ਦਾ ਗਠਨ...
ਕਾਰ ਦੀ ਟੱਕਰ ਨਾਲ ਸੜਕ ਪਾਰ ਕਰ ਰਹੇ ਵਿਅਕਤੀ ਦੀ ਮੌਤ
. . .  1 day ago
ਫਿਲੌਰ, 21 ਜਨਵਰੀ (ਇੰਦਰਜੀਤ ਚੰਦੜ) – ਸਥਾਨਕ ਨੈਸ਼ਨਲ ਹਾਈਵੇ 'ਤੇ ਵਾਪਰੇ ਇਕ ਹਾਦਸੇ ਦੌਰਾਨ ਇਕ 40 ਸਾਲਾਂ ਦੇ ਕਰੀਬ ਇੱਕ ਵਿਅਕਤੀ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਕ ਇਨੋਵਾ ਕਾਰ ਜੋ ਜਲੰਧਰ ਤੋਂ ਲੁਧਿਆਣਾ ਵੱਲ ਜਾ ਰਹੀ ਸੀ ਕਿ ਫਿਲੌਰ...
ਐਨ.ਸੀ.ਪੀ ਵੱਲੋਂ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਨਵੀਂ ਦਿੱਲੀ, 21 ਜਨਵਰੀ - ਐਨ.ਸੀ.ਪੀ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। 'ਆਪ' ਤੋਂ ਅਸਤੀਫ਼ਾ ਦੇਣ ਵਾਲੇ ਦਿੱਲੀ ਕੈਂਟ ਦੇ ਮੌਜੂਦਾ...
2.50 ਕਰੋੜ ਦੀ ਹੈਰੋਇਨ ਸਣੇ ਇੱਕ ਗ੍ਰਿਫ਼ਤਾਰ
. . .  1 day ago
ਲੁਧਿਆਣਾ, 21 ਜਨਵਰੀ (ਰੁਪੇਸ਼ ਕੁਮਾਰ) - ਐੱਸ.ਟੀ.ਐੱਫ ਲੁਧਿਆਣਾ ਰੇਂਜ ਨੇ ਨਾਕੇਬੰਦੀ ਦੌਰਾਨ ਇੱਕ ਵਿਅਕਤੀ ਨੂੰ 510 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ, ਜਿਸ ਦੀ...
ਪੰਜਾਬ ਕਾਂਗਰਸ ਦੀ ਸੂਬਾ ਤੇ ਜ਼ਿਲ੍ਹਾ ਜਥੇਬੰਦੀਆਂ ਭੰਗ
. . .  1 day ago
ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ) - ਕੁੱਲ ਹਿੰਦ ਕਾਂਗਰਸ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਸੂਬਾ ਜਥੇਬੰਦੀ ਅਤੇ ਜ਼ਿਲ੍ਹਾ ਜਥੇਬੰਦੀਆਂ ਨੂੰ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤਾ ਗਿਆ ਹੈ, ਜਦਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ...
ਸਕਾਰਪੀਓ ਤੇ ਬੱਸ ਦੀ ਸਿੱਧੀ ਟੱਕਰ 'ਚ ਫ਼ੌਜ ਦੇ ਜਵਾਨ ਦੀ ਮੌਤ, 7 ਜ਼ਖ਼ਮੀ
. . .  1 day ago
ਗੜ੍ਹਸ਼ੰਕਰ, 21 ਜਨਵਰੀ (ਧਾਲੀਵਾਲ) - ਗੜ੍ਹਸ਼ੰਕਰ-ਹੁਸ਼ਿਆਰਪੁਰ ਰੋਡ 'ਤੇ ਸ਼ਾਮ ਸਮੇਂ ਸਕਾਰਪੀਓ ਗੱਡੀ ਅਤੇ ਬੱਸ ਦਰਮਿਆਨ ਸਿੱਧੀ ਟੱਕਰ ਹੋਣ ਕਾਰਨ ਸਕਾਰਪੀਓ ਸਵਾਰ ਫ਼ੌਜ ਦੇ ਇੱਕ ਜਵਾਨ...
ਇਨੋਵਾ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 21 ਜਨਵਰੀ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਅੱਜ ਸਵੇਰੇ ਸੁਨਾਮ-ਲਖਮੀਰਵਾਲਾ ਸੜਕ 'ਤੇ ਵਾਪਰੇ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਇੱਕ ਨੌਜਵਾਨ...
ਰਿਸ਼ਵਤ ਲੈਂਦਿਆਂ ਏ. ਸੀ. ਪੀ. ਦਾ ਰੀਡਰ ਰੰਗੇ ਹੱਥੀਂ ਕਾਬੂ
. . .  1 day ago
ਜਲੰਧਰ, 21 ਜਨਵਰੀ- ਜਲੰਧਰ ਦੇ ਏ. ਸੀ. ਪੀ. ਵੈਸਟ ਬਰਜਿੰਦਰ ਸਿੰਘ ਦੇ ਰੀਡਰ ਰਾਜੇਸ਼ ਕੁਮਾਰ ਨੂੰ ਵਿਜੀਲੈਂਸ ਦੀ ਟੀਮ ਨੇ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਰਾਜੇਸ਼ ਕੁਮਾਰ ਨੂੰ ਟੀਮ ਆਪਣੇ...
ਰਿਸ਼ਵਤ ਮੰਗਣ ਵਾਲੇ ਪਟਵਾਰੀ ਦਫ਼ਤਰ 'ਤੇ ਵਿਜੀਲੈਂਸ ਵਲੋਂ ਛਾਪੇਮਾਰੀ, ਪਟਵਾਰੀ ਫ਼ਰਾਰ
. . .  1 day ago
ਭੁਲੱਥ, 21 ਜਨਵਰੀ (ਸੁਖਜਿੰਦਰ ਸਿੰਘ ਮੁਲਤਾਨੀ)- ਅੱਜ ਦੁਪਹਿਰ ਵਿਜੀਲੈਂਸ ਵਿਭਾਗ ਕਪੂਰਥਲਾ ਨੇ ਡੀ. ਐੱਸ. ਪੀ. ਕੇਵਲ ਕ੍ਰਿਸ਼ਨ ਦੀ ਅਗਵਾਈ ਹੇਠ 30 ਹਜ਼ਾਰ ਰੁਪਏ ਰਿਸ਼ਵਤ ਵਜੋਂ...
ਦਿੱਲੀ ਆ ਸਕਣਗੇ ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ, ਅਦਾਲਤ ਨੇ ਸ਼ਰਤਾਂ 'ਤੇ ਦਿੱਤੀ ਇਜਾਜ਼ਤ
. . .  1 day ago
ਨਵੀਂ ਦਿੱਲੀ, 21 ਜਨਵਰੀ- ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ ਨੂੰ ਤੀਸ ਹਜ਼ਾਰੀ ਕੋਰਟ ਨੇ ਰਾਜਧਾਨੀ ਦਿੱਲੀ ਆਉਣ ਦੀ ਇਜਾਜ਼ਤ ਦੇ ਦਿੱਤੀ ਹੈ। ਹਾਲਾਂਕਿ ਇਹ ਇਜਾਜ਼ਤ ਸ਼ਰਤਾਂ 'ਤੇ...
ਅਕਾਲੀ ਦਲ ਤੋਂ ਬਾਅਦ ਹੁਣ ਭਾਜਪਾ ਦੀ ਸਹਿਯੋਗੀ ਜੇ. ਜੇ. ਪੀ. ਵੀ ਨਹੀਂ ਲੜੇਗੀ ਦਿੱਲੀ ਚੋਣਾਂ
. . .  1 day ago
ਨਵੀਂ ਦਿੱਲੀ, 21 ਜਨਵਰੀ- ਸ਼੍ਰੋਮਣੀ ਅਕਾਲੀ ਦਲ ਤੋਂ ਬਾਅਦ ਭਾਜਪਾ ਦੀ ਸਹਿਯੋਗੀ ਜਨਨਾਇਕ ਜਨਤਾ ਪਾਰਟੀ (ਜੇ. ਜੇ. ਪੀ.) ਨੇ ਵੀ ਦਿੱਲੀ ਵਿਧਾਨ ਸਭਾ ਚੋਣਾਂ ਲੜਨ ਤੋਂ ਇਨਕਾਰ ਕਰ ਦਿੱਤਾ ਹੈ। ਦੂਜੇ ਚੋਣ...
ਹੁਸ਼ਿਆਰਪੁਰ ਵਿਖੇ ਦੋ ਦੁਕਾਨਾਂ 'ਚ ਲੱਗੀ ਭਿਆਨਕ ਅੱਗ
. . .  1 day ago
ਜਿਸ ਨੇ ਵਿਰੋਧ ਕਰਨਾ ਹੈ ਕਰ ਲਓ, ਨਾਗਰਿਕਤਾ ਕਾਨੂੰਨ ਵਾਪਸ ਨਹੀਂ ਹੋਵੇਗਾ- ਅਮਿਤ ਸ਼ਾਹ
. . .  1 day ago
ਮੋਦੀ ਅਤੇ ਓਲੀ ਨੇ ਵਿਰਾਟ ਨਗਰ ਆਈ.ਸੀ.ਪੀ ਦਾ ਕੀਤਾ ਉਦਘਾਟਨ
. . .  1 day ago
ਜਲ ਸਪਲਾਈ ਵਿਭਾਗ ਦੇ ਐੱਸ. ਡੀ. ਓ. ਨੇ ਚਲਾਈ ਗੋਲੀ, ਕਲਰਕ ਜ਼ਖ਼ਮੀ
. . .  1 day ago
ਦੁਕਾਨ ਲੁੱਟਣ ਆਏ ਲੁਟੇਰਿਆ ਨੇ ਮਾਲਕ 'ਤੇ ਚਲਾਈ ਗੋਲੀ
. . .  1 day ago
ਅਵੰਤੀਪੋਰਾ 'ਚ ਮੁਠਭੇੜ ਦੌਰਾਨ ਫੌਜ ਦਾ ਜਵਾਨ ਅਤੇ ਇੱਕ ਐੱਸ. ਪੀ. ਓ. ਸ਼ਹੀਦ
. . .  1 day ago
ਹਾਈਕੋਰਟ ਪਹੁੰਚਿਆ ਜੇ. ਐੱਨ. ਯੂ. ਵਿਦਿਆਰਥੀ ਸੰਗਠਨ, ਲੇਟ ਫ਼ੀਸ ਅਤੇ ਹੋਸਟਲ ਮੈਨੂਅਲ 'ਚ ਬਦਲਾਅ ਦੀ ਕੀਤੀ ਮੰਗ
. . .  1 day ago
ਕੁਫ਼ਰੀ 'ਚ ਹੋਈ ਤਾਜ਼ਾ ਬਰਫ਼ਬਾਰੀ, ਖਿੜੇ ਸੈਲਾਨੀਆਂ ਦੇ ਚਿਹਰੇ
. . .  1 day ago
ਨੇਪਾਲ ਦੇ ਹੋਟਲ 'ਚੋਂ ਮਿਲੀਆਂ ਕੇਰਲ ਦੇ 8 ਸੈਲਾਨੀਆਂ ਦੀਆਂ ਲਾਸ਼ਾਂ
. . .  1 day ago
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  1 day ago
ਸੰਗਰੂਰ : ਸ਼੍ਰੋਮਣੀ ਅਕਾਲੀ ਦੇ ਜ਼ਿਲ੍ਹਾ ਪ੍ਰਧਾਨ ਹਾਂਡਾ ਅਤੇ ਸੁਨੀਤਾ ਸ਼ਰਮਾ ਨੇ ਦਿੱਤਾ ਅਸਤੀਫ਼ਾ
. . .  1 day ago
ਪੁਲਵਾਮਾ 'ਚ ਸੀ. ਆਰ. ਪੀ. ਐੱਫ. ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  1 day ago
ਸੁਨੀਲ ਯਾਦਵ ਹੀ ਲੜਨਗੇ ਕੇਜਰੀਵਾਲ ਵਿਰੁੱਧ ਚੋਣ
. . .  1 day ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  1 day ago
ਹਾਈਕੋਰਟ ਨੇ ਕੈਟ 'ਤੇ ਹੁਕਮ 'ਤੇ ਲਾਈ ਰੋਕ, ਦਿਨਕਰ ਗੁਪਤਾ ਨੂੰ ਡੀ. ਜੀ. ਪੀ. ਬਣਾਈ ਰੱਖਣ ਦੀ ਹਿਦਾਇਤ
. . .  1 day ago
ਅੰਮ੍ਰਿਤਸਰ ਵਿਖੇ ਮਠਿਆਈਆਂ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ
. . .  1 day ago
ਵਿਰਾਸਤੀ ਮਾਰਗ 'ਤੇ ਸ਼ਹੀਦ ਸਿੱਖ ਸੂਰਬੀਰ ਯੋਧਿਆਂ ਦੇ ਬੁੱਤ ਲਗਾਉਣ ਦੀ ਮੰਗ
. . .  1 day ago
ਜਵਾਹਰ ਸੁਰੰਗ ਦੇ ਆਲੇ-ਦੁਆਲੇ ਭਾਰੀ ਬਰਫ਼ਬਾਰੀ ਕਾਰਨ ਕੌਮੀ ਹਾਈਵੇਅ-44 ਬੰਦ, ਸੈਂਕੜੇ ਟਰੱਕ ਫਸੇ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ : ਕੇਜਰੀਵਾਲ ਦੇ ਸਾਹਮਣੇ ਉਮੀਦਵਾਰ ਬਦਲ ਸਕਦੀ ਹੈ ਭਾਜਪਾ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਇੱਕ ਹੋਰ ਸੂਚੀ
. . .  1 day ago
ਸਰਬ ਪਾਰਟੀ ਮੀਟਿੰਗ ਤੋਂ ਪਹਿਲਾਂ ਸੁਖਬੀਰ ਨੇ ਸੱਦੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ
. . .  1 day ago
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਅੱਜ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ
. . .  1 day ago
ਦਿੱਲੀ ਚੋਣਾਂ 'ਚ ਭਾਜਪਾ 50 ਤੋਂ ਵਧੇਰੇ ਸੀਟਾਂ 'ਤੇ ਜਿੱਤੇਗੀ- ਤੇਜਿੰਦਰ ਬੱਗਾ
. . .  1 day ago
ਕਾਬੂ ਹੇਠ ਹੋਈ ਰਘੁਬੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਅੱਗ
. . .  1 day ago
ਪੁਲਿਸ ਹਿਰਾਸਤ 'ਚ ਤੇਲਗੂ ਦੇਸ਼ਮ ਪਾਰਟੀ ਦੇ ਸੰਸਦ ਮੈਂਬਰ ਜੈਦੇਵ ਗੱਲਾ
. . .  1 day ago
ਬਗ਼ਦਾਦ: ਅਮਰੀਕੀ ਦੂਤਾਵਾਸ ਨੇੜੇ ਇਕ ਵਾਰ ਫਿਰ ਦਾਗੇ ਗਏ ਰਾਕੇਟ
. . .  1 day ago
ਸੂਰਤ 'ਚ ਰਘੁਵੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਭਿਆਨਕ ਅੱਗ
. . .  about 1 hour ago
ਅੱਜ ਦਾ ਵਿਚਾਰ
. . .  about 1 hour ago
ਜਲੰਧਰ : ਮਾਮੂਲੀ ਤਕਰਾਰ 'ਤੇ ਭਰਾ ਨੇ ਭਰਾ ਦੇ ਮਾਰਿਆ ਚਾਕੂ
. . .  2 days ago
ਵਿਜੀਲੈਂਸ ਟੀਮ ਨੇ ਏ.ਐੱਸ.ਆਈ ਨੂੰ 20 ਹਜ਼ਾਰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
. . .  2 days ago
ਦਿੱਲੀ ਵਿਧਾਨ ਸਭਾ ਚੋਣਾਂ : ਅਕਾਲੀ ਦਲ ਨੇ ਦਿੱਲੀ ਚੋਣਾਂ ਲੜਨ ਤੋਂ ਕੀਤਾ ਇਨਕਾਰ
. . .  2 days ago
ਪ੍ਰਧਾਨ ਮੰਤਰੀ ਤੇ ਜੇ.ਪੀ ਨੱਢਾ ਵੱਲੋਂ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ
. . .  2 days ago
ਸੁਰੱਖਿਆ ਪ੍ਰਬੰਧਾਂ ਤਹਿਤ ਰਾਜਾਸਾਂਸੀ ਹਵਾਈ ਅੱਡਾ ਵਿਖੇ ਰੈੱਡ ਅਲਰਟ ਜਾਰੀ
. . .  2 days ago
ਪੂਰਬੀ ਲੰਡਨ 'ਚ ਤਿੰਨ ਸਿੱਖ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ
. . .  2 days ago
ਪੱਬ ਜੀ ਗੇਮ ਖੇਡਦੇ ਸਮੇਂ 12 ਵੀਂ ਜਮਾਤ ਦਾ ਵਿਦਿਆਰਥੀ ਹੋਇਆ ਬਿਮਾਰ
. . .  2 days ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 30 ਭਾਦੋਂ ਸੰਮਤ 551

ਗੁਰਦਾਸਪੁਰ / ਬਟਾਲਾ / ਪਠਾਨਕੋਟ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਸਥਾਨਕ ਪ੍ਰਸ਼ਾਸਨ ਿਖ਼ਲਾਫ਼ ਧਰਨਾ ਪ੍ਰਦਰਸ਼ਨ

 ਸ੍ਰੀ ਹਰਿਗੋਬਿੰਦਪੁਰ, 14 ਸਤੰਬਰ (ਕੰਵਲਜੀਤ ਸਿੰਘ ਚੀਮਾ)- ਸ੍ਰੀ ਹਰਿਗੋਬਿੰਦਪੁਰ ਤਲਵਾੜਾ ਵਾਰਡ 'ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਹੁਸ਼ਿਆਰਪੁਰ ਤੋਂ ਪ੍ਰਧਾਨ ਕੁਲਦੀਪ ਸਿੰਘ ਬੇਗੋਵਾਲ, ਜ਼ੋਨ ਪ੍ਰਧਾਨ ਗੁਰਪ੍ਰੀਤ ਸਿੰਘ ਖਾਨਪੁਰ, ਕੁਲਦੀਪ ਸਿੰਘ ਫੱਤਾ ਕੁੱਲਾ ਆਦਿ ਦੀ ਅਗਵਾਈ 'ਚ ਕਮੇਟੀ ਆਗੂਆਂ ਨੇ ਇਸ ਵਾਰਡ ਦੇ ਵਾਸੀ ਦੇ ਮਕਾਨ ਦੀ ਉਸਾਰੀ ਰੋਕਣ ਦਾ ਪੁਲਿਸ ਅਤੇ ਨਗਰ ਕੌਾਸਲ ਕਮੇਟੀ ਅਧਿਕਾਰੀਆਂ 'ਤੇ ਇਲਜ਼ਾਮ ਲਗਾਉਂਦੇ ਹੋਏ ਧਰਨਾ ਲਗਾ ਕੇ ਨਾਅਰੇਬਾਜ਼ੀ ਕੀਤੀ | ਇਸ ਮੌਕੇ ਪ੍ਰਧਾਨ ਕੁਲਦੀਪ ਸਿੰਘ ਬੇਗੋਵਾਲ ਨੇ ਕਿਹਾ ਕਿ ਇੱਥੋਂ ਦੇ ਇਕ ਗਰੀਬ ਵਿਅਕਤੀ ਰਣਜੋਧ ਸਿੰਘ ਦਾ ਮਕਾਨ ਪੁਲਿਸ ਅਤੇ ਨਗਰ ਕੌਾਸਲ ਕਮੇਟੀ ਦਾ ਈ.ਓ. ਬਣਨ ਤੋਂ ਰੋਕ ਰਹੇ ਹਨ | ਇਹ ਪਰਿਵਾਰ ਇੱਥੇ ਕਈ ਸਾਲਾਂ ਤੋਂ ਰਹਿ ਰਿਹਾ ਹੈ ਤੇ ਨਗਰ ਕੌਾਸਲ ਅਧਿਕਾਰੀਆਂ ਵਲੋਂ ਕਿਹਾ ਜਾ ਰਿਹਾ ਹੈ ਕਿ ਰਣਜੋਧ ਸਿੰਘ ਵਲੋਂ ਕਮੇਟੀ ਦੀ ਖ਼ਾਲੀ ਜਗ੍ਹਾ 'ਤੇ ਕਬਜ਼ਾ ਕਰ ਰਿਹਾ ਹੈ, ਜੋ ਗਲਤ ਗੱਲ ਹੈ | ਉਨ੍ਹਾਂ ਕਿਹਾ ਇਸ ਦੇ ਵਿਰੋਧ 'ਚ ਇੱਥੇ ਧਰਨਾ ਲਗਾਇਆ ਗਿਆ ਹੈ, ਜੋ ਕਮੇਟੀ ਵਲੋਂ ਜਾਰੀ ਰਹੇਗਾ | ਕੁਲਦੀਪ ਸਿੰਘ ਨੇ ਕਿਹਾ ਕਿ ਜੇਕਰ ਰਣਜੋਧ ਸਿੰਘ ਗਲਤ ਕਰ ਰਿਹਾ ਤਾਂ ਪੁਲਿਸ ਇਸ ਦੇ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕਰ ਦੇਵੇ | ਇਸ ਬਾਰੇ ਰਣਜੋਧ ਸਿੰਘ ਨੇ ਕਿਹਾ ਕਿ ਮੇਰੇ ਨਾਲ ਧੱਕਾ ਹੋ ਰਿਹਾ ਹੈ, ਮੈਂ ਇੱਥੇ ਲੰਮੇ ਸਮੇਂ ਤੋਂ ਰਹਿ ਰਿਹਾ ਹਾਂ ਅਤੇ ਪਿਛਲੇ ਕਈ ਦਿਨਾਂ ਤੋਂ ਮੇਰੇ ਘਰ ਪੁਲਿਸ ਬੈਠੀ ਹੋਈ ਹੈ ਅਤੇ ਮੇਰਾ ਮਕਾਨ ਦੀ ਮੁਰੰਮਤ ਨਹੀਂ ਹੋਣ ਦਿੱਤੀ ਜਾ ਰਹੀ | ਇਸ ਸਬੰਧੀ ਉੱਥੇ ਮੌਜੂਦ ਪੁਲਿਸ ਦੇ ਸਬ-ਇੰਸਪੈਕਟਰ ਨੇ ਕਿਹਾ ਕਿ ਇਸ ਬਾਰੇ ਉੱਚ ਅਫ਼ਸਰ ਜਾਣਕਾਰੀ ਦੇਣਗੇ | ਜਦ ਈ.ਓ. ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਕੋਰਟ ਕੇਸ ਹੋਇਆ ਹੈ ਅਤੇ ਸੋਮਵਾਰ ਇਸ ਦੀ ਤਰੀਕ ਹੈ | ਖ਼ਬਰ ਲਿਖੇ ਜਾਣ ਤੱਕ ਕਿਸਾਨ, ਮਜ਼ਦੂਰ ਸੰਘਰਸ਼ ਕਮੇਟੀ ਆਗੂਆਂ ਵਲੋਂ ਮਰਦਾਂ ਅਤੇ ਔਰਤਾਂ ਨਾਲ ਧਰਨੇ 'ਤੇ ਬੈਠੇ ਸਨ |

ਸਮਾਜ ਸੇਵਕ ਜੰਗ ਬਹਾਦਰ ਪੱਪੂ ਵਲੋਂ ਡੀ.ਐੱਸ.ਪੀ. ਹਰਕ੍ਰਿਸ਼ਨ ਸਿੰਘ ਦਾ ਸਨਮਾਨ

ਬਟਾਲਾ, 14 ਸਤੰਬਰ (ਕਾਹਲੋਂ))-ਉੱਘੇ ਮੇਲਾ ਪ੍ਰਮੋਟਰ ਅਤੇ ਸਮਾਜ ਸੇਵਕ ਪ੍ਰਧਾਨ ਜੰਗ ਬਹਾਦਰ ਪੱਪੂ ਵਲੋਂ ਪੁਲਿਸ ਵਿਭਾਗ ਵਿਚ ਬਿਹਤਰ ਸੇਵਾਵਾਂ ਨਿਭਾਅ ਰਹੇ ਡੀ.ਐੱਸ.ਪੀ. ਬਾਬਾ ਬਕਾਲਾ ਸ: ਹਰਕ੍ਰਿਸ਼ਨ ਸਿੰਘ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਗੱਲਬਾਤ ਕਰਦਿਆਂ ਡੀ.ਐੱਸ.ਪੀ. ...

ਪੂਰੀ ਖ਼ਬਰ »

ਪੰਚਾਇਤੀ ਜ਼ਮੀਨ 'ਤੇ ਨਾਜਾਇਜ਼ ਕਬਜ਼ੇ ਨੂੰ ਲੈ ਕੇ ਸਰਪੰਚਾਂ-ਪੰਚਾਂ ਵਲੋਂ ਪ੍ਰਸ਼ਾਸਨ ਿਖ਼ਲਾਫ਼ ਨਾਅਰੇਬਾਜ਼ੀ

ਕਾਦੀਆਂ, 14 ਸਤੰਬਰ (ਗੁਰਪ੍ਰੀਤ ਸਿੰਘ, ਬੇਦੀ)-ਨਜ਼ਦੀਕੀ ਪਿੰਡ ਨਾਥਪੁਰ ਵਿਖੇ ਉਸ ਵੇਲੇ ਸਥਿਤੀ ਤਣਾਅਪੂਰਨ ਹੋ ਗਈ, ਜਦੋਂ ਪਿੰਡ ਦੀ ਪੰਚਾਇਤ ਜ਼ਮੀਨ 'ਤੇ ਹੋ ਰਹੇ ਨਾਜਾਇਜ਼ ਕਬਜ਼ੇ ਨੂੰ ਲੈ ਕੇ ਪਿੰਡ ਦੀਆਂ ਤਿੰਨ ਪੱਤੀਆਂ ਦੇ ਸਰਪੰਚਾਂ ਅਤੇ ਪੰਚਾਇਤ ਮੈਂਬਰਾਂ ਵਲੋਂ ...

ਪੂਰੀ ਖ਼ਬਰ »

ਲਿਪ ਤੇ ਸਾਬਕਾ ਸੈਨਿਕ ਸੰਘਰਸ਼ ਕਮੇਟੀ ਨੇ ਸਾਂਝੇ ਤੌਰ 'ਤੇ ਫੂਕਿਆ ਸਰਕਾਰ ਦਾ ਪੁਤਲਾ

ਗੁਰਦਾਸਪੁਰ, 14 ਸਤੰਬਰ (ਆਰਿਫ਼)-ਅੱਜ ਸਥਾਨਕ ਸ਼ਹਿਰ ਦੇ ਡਾਕਖ਼ਾਨਾ ਚੌਕ ਵਿਖੇ ਪ੍ਰਸ਼ਾਸਨ ਵਲੋਂ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਿਖ਼ਲਾਫ਼ ਮਾਮਲਾ ਦਰਜ ਕੀਤੇ ਜਾਣ ਦੇ ਰੋਸ ਵਜੋਂ ਲੋਕ ਇਨਸਾਫ਼ ਪਾਰਟੀ ਦੇ ਆਗੂਆਂ ਅਤੇ ਸਾਬਕਾ ਸੈਨਿਕ ...

ਪੂਰੀ ਖ਼ਬਰ »

ਸੀ.ਐੱਚ.ਟੀ./ਐੱਚ.ਟੀ. ਦਾ ਤਿੰਨ ਰੋਜ਼ਾ ਸਿਖਲਾਈ ਕੈਂਪ 16 ਤੋਂ

ਗੁਰਦਾਸਪੁਰ, 14 ਸਤੰਬਰ (ਸੁਖਵੀਰ ਸਿੰਘ ਸੈਣੀ)-ਸਿੱਖਿਆ ਵਿਭਾਗ ਵਲੋਂ ਸਿੱਧੀ ਭਰਤੀ ਰਾਹੀਂ ਚੁਣੇ ਗਏ ਸੀ.ਐੱਚ.ਟੀ./ਐੱਚ.ਟੀ. ਨੰੂ ਤਿੰਨ ਦਿਨ ਦੀ ਸਿਖਲਾਈ ਦੇਣ ਸਬੰਧੀ ਡਾਇਰੈਕਟਰ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਵਲੋਂ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਦੀਆਂ ਜੇਲ੍ਹਾਂ 'ਚ ਵੰਡਿਆ ਜਾਵੇਗਾ ਧਾਰਮਿਕ ਸਾਹਿਤ

ਬਟਾਲਾ, 14 ਸਤੰਬਰ (ਕਾਹਲੋਂ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਗੁਰੂ ਸਾਹਿਬ ਦੀ ਚਰਨ ਛੋਹ ਥਾਵਾਂ ਦਾ ਸੁੰਦਰੀਕਰਨ ਕੀਤਾ ਜਾ ਰਿਹਾ ਹੈ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਐਨ.ਆਰ.ਆਈ. ਦੀ ਕੋਠੀ 'ਚ ਚੋਰੀ ਤੇ ਭੰਨਤੋੜ

ਧਾਰੀਵਾਲ, 14 ਸਤੰਬਰ (ਸਵਰਨ ਸਿੰਘ)ਇੱਥੋਂ ਨਜ਼ਦੀਕ ਪਿੰਡ ਪੀਰ ਦੀ ਸੈਨ ਵਿਖੇ ਐਨ.ਆਰ.ਆਈ. ਸੁਰਿੰਦਰ ਸਿੰਘ ਸੰਧੂ ਪੁੱਤਰ ਲਾਲ ਸਿੰਘ ਸੰਧੂ ਦੀ ਕੋਠੀ ਵਿਖੇ ਚੋਰਾਂ ਵਲੋਂ ਭੰਨ-ਤੋੜ ਕੋਕੇ ਚੋਰੀ ਕੀਤੀ ਗਈ ਹੈ | ਇਸ ਸਬੰਧ ਵਿਚ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ...

ਪੂਰੀ ਖ਼ਬਰ »

ਤਿੱਬੜ ਥਾਣੇ 'ਚ ਚੋਰੀ ਦਾ ਮਾਮਲਾ ਦਰਜ

ਪੁਰਾਣਾ ਸ਼ਾਲਾ, 14 ਸਤੰਬਰ (ਅਸ਼ੋਕ ਸ਼ਰਮਾ)- ਪੁਲਿਸ ਸਟੇਸ਼ਨ ਥਾਣਾ ਤਿੱਬੜ ਅੰਦਰ ਪੈਂਦੇ ਪਿੰਡ ਭੁੱਲੇਚੱਕ ਕਾਲੋਨੀ 'ਚ ਦਿਨ-ਦਿਹਾੜੇ ਚੋਰਾਂ ਨੇ ਲੱਖਾਂ ਰੁਪਏ ਨਕਦ 'ਤੇ ਗਹਿਣੇ ਚੋਰੀ ਕਰ ਲਏ ਸਨ | ਤਿੱਬੜ ਪੁਲਿਸ ਨੇ ਕਰਨੈਲ ਸਿੰਘ ਪੁੱਤਰ ਹਜ਼ਾਰਾ ਸਿੰਘ ਵਾਸੀ ਭੁੱਲੇਚੱਕ ...

ਪੂਰੀ ਖ਼ਬਰ »

ਬੱਸ ਅੱਡੇ 'ਤੇ ਮੁਫ਼ਤ ਵਾਈ-ਫਾਈ ਦੀ ਸੁਵਿਧਾ ਸ਼ੁਰੂ

ਬਟਾਲਾ, 14 ਸਤੰਬਰ (ਕਾਹਲੋਂ)-ਸਥਾਨਕ ਬੱਸ ਅੱਡੇ 'ਤੇ ਆਉਣ ਵਾਲੇ ਮੁਸਾਫ਼ਰ ਨੂੰ 4ਜੀ ਮੁਫ਼ਤ ਵਾਈ-ਫਾਈ ਦੀ ਸਹੂਲਤ ਦਾ ਲਾਭ ਲੈਣ ਸਕਣਗੇ, ਜਿਸ ਦਾ ਉਦਘਾਟਨ ਬੀਤੇ ਦਿਨ ਬੀ. ਐਸ. ਐਨ. ਐੱਲ. ਦੇ ਜਨਰਲ ਮੈਨੇਜਰ ਹੇਮੰਤ ਕੁਮਾਰ ਮਹੇ, ਡਵੀਜ਼ਨਲ ਇੰਜੀਨੀਅਰ ਸ੍ਰੀ ਦੀਪਕ ਸਹਿਗਲ ਅਤੇ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾ ਅਥਾਰਟੀ ਨੇ ਸੈਮੀਨਾਰ ਕਰਵਾਇਆ

ਬਟਾਲਾ, 14 ਸਤੰਬਰ (ਕਾਹਲੋਂ)-ਜ਼ਿਲ੍ਹਾ ਕਾਨੂੰਨੀ ਸੇਵਾ ਅਥਾਰਟੀ ਗੁਰਦਾਸਪੁਰ ਵਲੋਂ ਨਵੇਕਲੀ ਪਹਿਲ ਕਰਦਿਆਂ 'ਸੁਰੱਖਿਆ ਨਿਯਮਾਂ ਨੂੰ ਉਦਯੋਗਿਕ ਇਕਾਈਆਂ ਵਿਚ ਲਾਗੂ ਕਰਨਾ ਮਨੁੱਖੀ ਜੀਵਨ ਲਈ ਕਿਉਂ ਜ਼ਰੂਰੀ' ਵਿਸ਼ੇ 'ਤੇ ਸੈਮੀਨਾਰ ਆਰ.ਡੀ. ਖੋਸਲਾ ਸਕੂਲ ਬਟਾਲਾ ਵਿਖੇ ...

ਪੂਰੀ ਖ਼ਬਰ »

ਚੋਰੀਆਂ ਦੇ ਮਾਮਲੇ 'ਚ ਲੋੜੀਂਦਾ ਚੋਰ ਗਿ੍ਫ਼ਤਾਰ

ਧਾਰੀਵਾਲ, 14 ਸਤੰਬਰ (ਸਵਰਨ ਸਿੰਘ)-ਇਲਾਕੇ ਭਰ ਵਿਚ ਵਾਪਰ ਰਹੀਆਂ ਵੱਖ-ਵੱਖ ਚੋਰੀਆਂ ਦੇ ਸਬੰਧ ਵਿਚ ਪੁਲਿਸ ਥਾਣਾ ਧਾਰੀਵਾਲ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧ ਵਿਚ ਐੱਸ.ਐੱਚ.ਓ. ਅਮਨਦੀਪ ਸਿੰਘ ਰੰਧਾਵਾ ਅਤੇ ਐਡੀਸ਼ਨਲ ਐੱਸ.ਐੱਚ.ਓ. ...

ਪੂਰੀ ਖ਼ਬਰ »

ਬਲਵਿੰਦਰ ਸਿੰਘ ਕੋਟਲਾ ਬਾਮਾਂ ਵਲੋਂ ਬਾਜਵਾ ਤੇ ਪਰਿਵਾਰ ਨੂੰ ਵਧਾਈਆਂ

ਅਲੀਵਾਲ, 14 ਸਤੰਬਰ (ਅਵਤਾਰ ਸਿੰਘ ਰੰਧਾਵਾ)- ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਦੇ ਸਪੁੱਤਰ ਰਵੀਨੰਦਨ ਸਿੰਘ ਨਿੱਕੂ ਬਾਜਵਾ ਨੂੰ ਜ਼ਿਲ੍ਹਾ ਪ੍ਰੀਸ਼ਦ ਦਾ ਚੇਅਰਮੈਨ ਬਣਾਉਣ 'ਤੇ ਮਾਰਕੀਟ ਕਮੇਟੀ ਬਟਾਲਾ ਦੇ ਸਾਬਕਾ ਚੇਅਰਮੈਨ ਬਲਵਿੰਦਰ ਸਿੰਘ ਕੋਟਲਾ ...

ਪੂਰੀ ਖ਼ਬਰ »

ਹੱਕਾਂ ਦੀ ਰਾਖੀ ਲਈ ਮੁਲਾਜ਼ਮ ਤੇ ਪੈਨਸ਼ਨਰ ਇਕੱਠੇ ਹੋਣ-ਇੰਜੀ: ਧਾਲੀਵਾਲ

ਬਟਾਲਾ, 14 ਸਤੰਬਰ (ਕਾਹਲੋਂ)-ਪਾਵਰਕਾਮ ਪੈਨਸ਼ਨਰਜ਼ ਦੀ ਭਰਵੀਂ ਮੀਟਿੰਗ ਬਟਾਲਾ ਵਿਖੇ ਅਮਰਜੀਤ ਸਿੰਘ ਰੰਧਾਵਾ ਦੀ ਸਰਪ੍ਰਸਤੀ ਹੇਠ ਹੋਈ | ਮੁੱਖ ਤੌਰ 'ਤੇ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਤੀਰਥ ਸਿੰਘ ਵਿਰਦੀ, ਜੋਗਿੰਦਰ ਸਿੰਘ ਰੰਧਾਵਾ, ਦਲਜੀਤ ਸਿੰਘ ਖਹਿਰਾ, ...

ਪੂਰੀ ਖ਼ਬਰ »

ਸੈਵਨਸੀਜ਼ ਇਮੀਗ੍ਰੇਸ਼ਨ ਕਰ ਰਹੀ ਹੈ ਕੈਨੇਡਾ ਜਾਣ ਵਾਲੇ ਬੱਚਿਆਂ ਦੇ ਸੁਪਨੇ ਸਾਕਾਰ

ਗੁਰਦਾਸਪੁਰ, 14 ਸਤੰਬਰ (ਆਰਿਫ਼)-ਸੈਵਨਸੀਜ਼ ਇਮੀਗ੍ਰੇਸ਼ਨ ਦੇ ਐਮ.ਡੀ. ਕੁਲਦੀਪ ਸਿੰਘ ਖਹਿਰਾ ਨੇ ਦੱਸਿਆ ਕਿ ਜਿਨ੍ਹਾਂ ਵਿਦਿਆਰਥੀਆਂ ਦੇ ਆਈਲੈਟਸ ਵਿਚੋਂ ਓਵਰਆਲ 6 ਬੈਂਡ ਹਨ, ਉਨ੍ਹਾਂ ਲਈ ਕੈਨੇਡਾ ਇਮੀਗ੍ਰੇਸ਼ਨ ਨੇ ਖੁੱਲ੍ਹੇ ਦਿਲ ਨਾਲ ਵੀਜ਼ੇ ਦਿੱਤੇ ਹਨ | ਉਨ੍ਹਾਂ ...

ਪੂਰੀ ਖ਼ਬਰ »

ਸਤਨਾਮ ਸਿੰਘ ਸੰਧੂ ਨਿਜ਼ਾਮਪੁਰ ਨੂੰ ਸ਼ਰਧਾਂਜਲੀਆਂ ਭੇਟ

ਫ਼ਤਹਿਗੜ੍ਹ ਚੂੜੀਆਂ, 14 ਸਤੰਬਰ (ਐਮ.ਐਸ. ਫੁੱਲ)-ਬੀਤੇ ਦਿਨੀਂ ਆੜ੍ਹਤੀ ਨਿਰਮਲ ਸਿੰਘ ਸੰਧੂ ਨਿਜਾਮਪੁਰ ਦੇ ਚਾਚਾ ਤੇ ਆੜ੍ਹਤੀ ਕਰਨਬੀਰ ਸਿੰਘ ਸੰਧੂ ਦੇ ਪਿਤਾ ਸਤਨਾਮ ਸਿੰਘ ਸੰਧੂ ਨਿਜਾਮਪੁਰ ਦਾ ਦਿਹਾਂਤ ਹੋ ਗਿਆ, ਜਿਨ੍ਹਾਂ ਨਮਿਤ ਉਨ੍ਹਾਂ ਦੇ ਗ੍ਰਹਿ ਅੰਮਿ੍ਤਸਰ ਵਿਖੇ ...

ਪੂਰੀ ਖ਼ਬਰ »

ਗਰੀਨ ਪਲੈਨਟ ਡਿਫੈਂਸ ਅਕੈਡਮੀ ਵਲੋਂ ਅਗਲਾ ਪ੍ਰੀ-ਕੋਚਿੰਗ ਬੈਚ 18 ਸਤੰਬਰ ਤੋਂ

ਗੁਰਦਾਸਪੁਰ, 14 ਸਤੰਬਰ (ਆਰਿਫ਼)- ਸਥਾਨਕ ਜੇਲ੍ਹ ਰੋਡ ਸਥਿਤ ਗਰੀਨ ਪਲੈਨਟ ਡਿਫੈਂਸ ਅਕੈਡਮੀ ਵਲੋਂ ਖਾਸਾ ਸੈਨਾ ਭਰਤੀ ਰੈਲੀ ਲਈ ਅਗਲਾ ਪ੍ਰੀ-ਕੋਚਿੰਗ ਬੈਚ 18 ਸਤੰਬਰ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ | ਜਿਸ ਅਧੀਨ ਨੌਜਵਾਨਾਂ ਨੰੂ ਸੈਨਾ ਭਰਤੀ ਲਈ ਬਦਲੇ ਪੈਟਰਨ ਮੁਤਾਬਿਕ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ

ਸ੍ਰੀ ਹਰਿਗੋਬਿੰਦਪੁਰ, 14 ਸਤੰਬਰ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਨਜ਼ਦੀਕ ਜ਼ਿਲ੍ਹਾ ਹੁਸ਼ਿਆਰਪੁਰ ਦੀ ਹਦੂਦ 'ਚ ਪੈਂਦੇ ਪੱਕੇ ਪੁਲ 'ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਆਗੂ ਸ੍ਰੀ ਹਰਿਗੋਬਿੰਦਪੁਰ ਜ਼ੋਨ ਦਮਦਮਾ ਸਾਹਿਬ ਅਤੇ ਜ਼ਿਲ੍ਹਾ ...

ਪੂਰੀ ਖ਼ਬਰ »

ਰਾਸ਼ਟਰੀ ਲੋਕ ਅਦਾਲਤ 'ਚ 295 ਕੇਸਾਂ ਦਾ ਨਿਪਟਾਰਾ 5,35,60,664 ਰੁਪਏ ਦੀ ਰਕਮ ਦੇ ਅਵਾਰਡ ਪਾਸ

ਗੁਰਦਾਸਪੁਰ, 14 ਸਤੰਬਰ (ਆਰਿਫ਼)-ਪੰਜਾਬ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਜਸਟਿਸ ਆਰ.ਕੇ. ਜੈਨ ਜੀ ਦੀਆਂ ਹਦਾਇਤਾਂ ਮੁਤਾਬਿਕ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ...

ਪੂਰੀ ਖ਼ਬਰ »

ਪੋਸ਼ਣ ਮਾਹ ਤਹਿਤ ਕੰਨਿਆ ਸਕੂਲ ਧਰਮਪੁਰਾ ਦੀਆਂ ਵਿਦਿਆਰਥਣਾਂ ਨੇ ਸਾਈਕਲ ਰੈਲੀ ਕੱਢੀ

ਬਟਾਲਾ, 14 ਸਤੰਬਰ (ਕਾਹਲੋਂ)-ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਸਿੱਖਿਆ ਵਿਭਾਗ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨਾਲ ਮਿਲ ਕੇ ਰਾਜ ਸਰਕਾਰ ਵਲੋਂ ਮਨਾਏ ਜਾ ਰਹੇ 'ਪੋਸ਼ਣ ਮਾਹ' ਤਹਿਤ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਧਰਮਪੁਰਾ ...

ਪੂਰੀ ਖ਼ਬਰ »

ਇੰਪਲਾਈਜ਼ ਫੈੱਡਰੇਸ਼ਨ ਦੇ ਆਗੂਆਂ ਵਲੋਂ ਬਾਜਵਾ ਨੂੰ ਵਧਾਈ

ਬਟਾਲਾ, 14 ਸਤੰਬਰ (ਕਾਹਲੋਂ)- ਇੰਪਲਾਈਜ਼ ਫੈਡਰੇਸ਼ਨ ਪੰਜਾਬ ਬਿਜਲੀ ਬੋਰਡ ਹੁਣ ਪਾਵਰਕਾਮ/ਟਰਾਂਸਕੋ ਪੰਜਾਬ ਦੇ ਪ੍ਰਧਾਨ ਸ: ਗੁਰਵੇਲ ਸਿੰਘ ਬੱਲਪੁਰੀਆਂ ਦੀ ਅਗਵਾਈ ਵਿਚ ਇਕ ਵਫ਼ਦ ਪੰਜਾਬ ਸਰਕਾਰ ਦੇ ਸੀਨੀ: ਕੈਬਨਿਟ ਮੰਤਰੀ ਸ: ਤਿ੍ਪਤ ਰਜਿੰਦਰ ਸਿੰਘ ਬਾਜਵਾ ਨੂੰ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਟਾਲਾ ਵਿਖੇ 2 ਰੋਜ਼ਾ ਬਾਸਕਟਬਾਲ ਟੂਰਨਾਮੈਂਟ ਸ਼ੁਰੂ

ਬਟਾਲਾ, 14 ਸਤੰਬਰ (ਕਾਹਲੋਂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਾਸਕਟਬਾਲ ਸਪੋਰਟਸ ਕਲੱਬ (ਰਜਿ:) ਬਟਾਲਾ ਵਲੋਂ ਸ: ਗੁਲਰਾਜ ਸਿੰਘ ਬੋਨੀ, ਸ੍ਰੀ ਮੰਗਤ ਰਾਮ ਮੈਮੋਰੀਅਲ ਦੂਜਾ ਬਾਸਕਟਬਾਲ ਟੂਰਨਾਮੈਂਟ ਅੱਜ ਸਰਕਾਰੀ ਬਹੁਤਕਨੀਕੀ ਕਾਲਜ ...

ਪੂਰੀ ਖ਼ਬਰ »

ਕਾਂਗਰਸ ਦੀਆਂ ਮਾੜੀਆਂ ਨੀਤੀਆਂ ਨੂੰ ਯੂਥ ਅਕਾਲੀ ਦਲ ਘਰ-ਘਰ ਪਹੰੁਚਾਏਗਾ-ਰਮਨਦੀਪ ਸੰਧੂ

ਬਟਾਲਾ, 14 ਸਤੰਬਰ (ਕਾਹਲੋਂ)-ਪੰਜਾਬ ਵਿਚ ਕਾਂਗਰਸ ਦੀ ਕੈਪਟਨ ਸਰਕਾਰ ਸੂਬਾ ਵਾਸੀਆਂ ਨਾਲ ਝੂਠੇ ਵਾਅਦੇ ਕਰਕੇ ਸੱਤਾ ਵਿਚ ਆਈ ਸੀ, ਪਰ ਇਸ ਸਰਕਾਰ ਨੇ ਅਜੇ ਤੱਕ ਇਕ ਵੀ ਵਾਅਦਾ ਪੂਰੀ ਤਰ੍ਹਾਂ ਪੂਰਾ ਨਹੀਂ ਕੀਤਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਦੇ ...

ਪੂਰੀ ਖ਼ਬਰ »

ਚੰਡੀਗੜ੍ਹ ਯੂਨੀਵਰਸਿਟੀ ਦਾ ਨਾਂਅ ਚੋਟੀ ਦੀਆਂ 'ਵਰਸਿਟੀਆਂ 'ਚ ਸ਼ਾਮਿਲ, ਨੈਕ ਵਲੋਂ ਮਿਲਿਆ ਏ+ ਦਰਜਾ

ਚੰਡੀਗੜ੍ਹ, 14 ਸਤੰਬਰ (ਅਜਾਇਬ ਸਿੰਘ ਔਜਲਾ)-ਚੰਡੀਗੜ੍ਹ ਯੂਨੀਵਰਸਿਟੀ 'ਨੈਕ' ਤੋਂ ਏ+ ਦਰਜਾ ਹਾਸਲ ਕਰਨ ਵਾਲੀ ਪੰਜਾਬ ਦੀ ਪਹਿਲੀ ਸਟੇਟ ਪ੍ਰਾਈਵੇਟ ਯੂਨੀਵਰਸਿਟੀ ਬਣੀ ਹੈ ਇਹ ਗੱਲ ਅੱਜ ਚੰਡੀਗੜ੍ਹ ਪ੍ਰੈੱਸ ਕਲੱਬ ਵਿਖੇ ਇਕ ਪੱਤਰਕਾਰ ਸੰਮੇਲਨ ਦੌਰਾਨ ਚੰਡੀਗੜ੍ਹ ...

ਪੂਰੀ ਖ਼ਬਰ »

ਔਜ਼ੀ ਹੱਬ ਨੇ 5 ਸਾਲ ਦੇ ਗੈਪ ਵਾਲੇ ਵਿਦਿਆਰਥੀ ਦਾ 7 ਦਿਨਾਂ 'ਚ ਲਵਾਇਆ ਆਸਟ੍ਰੇਲੀਆ ਦਾ ਵੀਜ਼ਾ

ਗੁਰਦਾਸਪੁਰ, 14 ਸਤੰਬਰ (ਆਰਿਫ਼)- ਔਜ਼ੀ ਹੱਬ ਦੇ ਗੁਰਦਾਸਪੁਰ ਦਫ਼ਤਰ ਵਿਚ ਵਿਦਿਆਰਥੀ ਹਰਸ਼ਪ੍ਰੀਤ ਸਿੰਘ ਵਾਸੀ ਗੁਰਦਾਸਪੁਰ ਨੇ ਦੱਸਿਆ ਕਿ ਉਸ ਨੇ 2014 ਵਿਚ ਗਰੈਜੂਏਸ਼ਨ ਕੀਤੀ ਸੀਤ ਤੇ ਉਸ ਦੀ ਪੜ੍ਹਾਈ ਵਿਚ 5 ਸਾਲ ਦਾ ਗੈਪ ਸੀ | ਉਹ ਅਗਲੀ ਪੜ੍ਹਾਈ ਲਈ ਸਟੱਡੀ ਵੀਜ਼ੇ 'ਤੇ ...

ਪੂਰੀ ਖ਼ਬਰ »

ਪਿੰਡ ਉਧੀਪੁਰ ਦਾ ਖੇਡ ਤੇ ਸਭਿਆਚਾਰਕ ਮੇਲਾ ਸਮਾਪਤ

ਦੀਨਾਨਗਰ, 14 ਸਤੰਬਰ (ਸ਼ਰਮਾ/ਸੰਧੂ/ਸੋਢੀ)- ਪੀਰ ਬਾਬਾ ਮੱਲੇ ਸ਼ਾਹ ਦੀ ਯਾਦ ਵਿਚ ਦੋ ਰੋਜ਼ਾ ਖੇਡ ਤੇ ਸਭਿਆਚਾਰਕ ਮੇਲਾ ਐਨ.ਆਰ.ਆਈ. ਘੁੰਮਣ ਪਰਿਵਾਰ ਸਰਪੰਚ ਸਰਦਾਰ ਸਿੰਘ ਘੁੰਮਣ ਅਤੇ ਮੰਟੀ ਘੁੰਮਣ ਵਲੋਂ ਪਿੰਡ ਦੇ ਸਹਿਯੋਗ ਨਾਲ ਪਿੰਡ ਉਧੀਪੁਰ ਵਿਖੇ ਕਰਵਾਇਆ ਗਿਆ | ਪੀਰ ...

ਪੂਰੀ ਖ਼ਬਰ »

ਭੈਣ ਨੇ ਭਰਾ ਦੀ ਜ਼ਿੰਦਗੀ ਖ਼ਰਾਬ ਕਰਨ ਵਾਲੇ ਨਸ਼ਾ ਤਸਕਰਾਂ ਨੂੰ ਫੜਵਾਇਆ

ਗੁਰਦਾਸਪੁਰ, 14 ਸਤੰਬਰ (ਸੁਖਵੀਰ ਸਿੰਘ ਸੈਣੀ)-ਸਥਾਨਕ ਰੈੱਡ ਕਰਾਸ ਨਸ਼ਾ ਛਡਾਊ ਕੇਂਦਰ ਵਿਖੇ ਦਾਖ਼ਲ ਹੋਏ ਮਰੀਜ਼ ਦੀ ਭੈਣ ਰਮਨ ਕੁਮਾਰੀ ਨੇ ਆਪਣੇ ਭਰਾ ਨੂੰ ਨਸ਼ੇ ਦੀ ਦਲਦਲ ਵਿਚੋਂ ਬਾਹਰ ਕੱਢਿਆ | ਇਸ ਸਬੰਧੀ ਰਮਨ ਕੁਮਾਰੀ ਨੇ ਦੱਸਿਆ ਕਿ ਉਸ ਦੇ ਆਪਣੇ ਭਰਾ ਦੀ ਜ਼ਿੰਦਗੀ ...

ਪੂਰੀ ਖ਼ਬਰ »

ਐਸ.ਡੀ. ਕਾਲਜ 'ਚ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ

ਗੁਰਦਾਸਪੁਰ, 14 ਸਤੰਬਰ (ਸੁਖਵੀਰ ਸਿੰਘ ਸੈਣੀ)-ਸਥਾਨਕ ਕਾਹਨੰੂਵਾਨ ਰੋਡ 'ਤੇ ਸਥਿਤ ਪੰਡਿਤ ਮੋਹਨ ਲਾਲ ਐਸ.ਡੀ. ਕਾਲਜ ਵਿਖੇ ਪਿ੍ੰਸੀਪਲ ਡਾ: ਨੀਰੂ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ 'ਤੇ ਸ੍ਰੀ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਲੁਧਿਆਣਾ, ਹਿਸਟਰੀ ਤੇ ਪੰਜਾਬੀ ਵਿਭਾਗ ਦੇ ...

ਪੂਰੀ ਖ਼ਬਰ »

ਵਿਧਾਇਕ ਲਾਡੀ ਦਾ ਬਰੈਂਪਟਨ ਪਹੰੁਚਣ 'ਤੇ ਭਰਵਾਂ ਸਵਾਗਤ

ਬਟਾਲਾ, 14 ਸਤੰਬਰ (ਕਾਹਲੋਂ)-ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਦਾ ਕੈਨੇਡਾ ਦੇ ਸ਼ਹਿਰ ਬਰੈਂਪਟਨ ਪਹੰੁਚਣ 'ਤੇ ਉੱਥੋਂ ਦੇ ਵਿਧਾਇਕਾਂ, ਮੰਤਰੀਆਂ ਤੇ ਵਸਨੀਕਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਵਿਧਾਇਕ ਲਾਡੀ ਨੇ ਕੈਨੇਡਾ ਵਾਸੀਆਂ ਵਲੋਂ ...

ਪੂਰੀ ਖ਼ਬਰ »

ਉਪ ਚੇਅਰਪਰਸਨ ਆਸ਼ਾ ਰਾਣੀ ਦਾ ਪਤੀ ਠੇਕੇਦਾਰਾਂ ਵਲੋਂ ਸਨਮਾਨਿਤ

ਗੁਰਦਾਸਪੁਰ, 14 ਸਤੰਬਰ (ਆਰਿਫ਼)-ਜ਼ਿਲ੍ਹਾ ਪ੍ਰੀਸ਼ਦ ਦੇ ਨਵ ਨਿਯੁਕਤ ਚੁਣੇ ਗਏ ਉਪ ਚੇਅਰਪਰਸਨ ਆਸ਼ਾ ਰਾਣੀ ਦੇ ਪਤੀ ਹੀਰਾ ਲਾਲ ਨੰੂ ਅੱਜ ਵੱਖ ਵੱਖ ਠੇਕੇਦਾਰਾਂ ਨੇ ਹਾਰ ਪਾ ਕੇ ਸਨਮਾਨਿਤ ਕੀਤਾ | ਇਸ ਮੌਕੇ ਠੇਕੇਦਾਰ ਜੰਗ ਬਹਾਦਰ ਸਿੰਘ ਅਤੇ ਬਾਕੀ ਸਾਥੀਆਂ ਨੇ ਕਿਹਾ ਕਿ ...

ਪੂਰੀ ਖ਼ਬਰ »

ਐਮ.ਡੀ. ਜੇ.ਪੀ. ਸਿੰਘ 'ਪਾਇਨੀਅਰ ਆਫ਼ ਨਾਰਥ ਇੰਡੀਆ' ਪੁਰਸਕਾਰ ਨਾਲ ਸਨਮਾਨਿਤ

ਗੁਰਦਾਸਪੁਰ, 14 ਸਤੰਬਰ (ਆਰਿਫ਼)-ਪਿਛਲੇ 12 ਸਾਲਾਂ ਤੋਂ ਹਜ਼ਾਰਾਂ ਹੀ ਵਿਦਿਆਰਥੀਆਂ ਦਾ ਵਿਦੇਸ਼ ਜਾਣ ਦਾ ਸੁਪਨਾ ਸੱਚ ਕਰਨ ਵਾਲੇ ਅਤੇ ਰਿਫਿਊਜ਼ ਵੀਜ਼ਿਆਂ ਤੋਂ ਪ੍ਰੇਸ਼ਾਨ ਵਿਦੇਸ਼ ਜਾਣ ਦੀ ਆਸ ਛੱਡ ਚੁੱਕੇ ਵਿਦਿਆਰਥੀਆਂ ਨੰੂ ਵਿਦੇਸ਼ ਭੇਜਣ ਵਾਲੇ ਕੈਮਬਿ੍ਜ ...

ਪੂਰੀ ਖ਼ਬਰ »

ਸਰਪੰਚ ਮਨਦੀਪ ਟਨਾਣੀਵਾਲ, ਸਰਪੰਚ ਭੁਪਿੰਦਰ ਭਿੰਦਾ ਵਲੋਂ ਨਿੱਕੂ ਬਾਜਵਾ ਨੂੰ ਵਧਾਈ

ਸ੍ਰੀ ਹਰਿਗੋਬਿੰਦਪੁਰ, 14 ਸਤੰਬਰ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਹਲਕੇ ਤੋਂ ਪਿੰਡ ਟਨਾਣੀਵਾਲ ਦੇ ਸਰਪੰਚ ਮਨਦੀਪ ਸਿੰਘ ਟਨਾਣੀਵਾਲ ਅਤੇ ਸਰਪੰਚ ਭੁਪਿੰਦਰ ਸਿੰਘ ਭਿੰਦਾ ਪੱਤੀ ਪਰਦੇਸੀ ਮਾੜੀ ਪੰਨਵਾਂ ਨੇ ਆਪਣੇ ਸਾਥੀਆਂ ਨਾਲ ਕਾਦੀਆਂ ਵਿਖੇ ਕੈਬਨਿਟ ...

ਪੂਰੀ ਖ਼ਬਰ »

ਸਿਵਲ ਡਿਫੈਂਸ ਬਟਾਲਾ ਵਲੋਂ ਵਿਸ਼ਵ ਮੁੱਢਲੀ ਸਹਾਇਤਾ ਦਿਵਸ ਮੌਕੇ ਜਾਗਰੂਕਤਾ ਕੈਂਪ

ਬਟਾਲਾ, 14 ਸਤੰਬਰ (ਕਾਹਲੋਂ)-ਵਿਸ਼ਵ ਭਰ ਵਿਚ ਸੰਨ 2000 ਤੋਂ ਸਤੰਬਰ ਮਹੀਨੇ ਦੇ ਦੂਸਰੇ ਸ਼ਨੀਵਾਰ ਨੂੰ ਮੁੱਢਲੀ ਸਹਾਇਤਾ ਜਾਗਰੂਕ ਦਿਵਸ ਵਜੋਂ ਮਨਾਇਆ ਜਾਂਦਾ ਹੈ, ਜਿਸ ਦਾ ਉਦੇਸ਼ ਹਾਦਸੇ ਮੌਕੇ ਪੀੜਤ ਨੂੰ ਮੁਢਲੀ ਸਹਾਇਤਾ ਕਿਸ ਤਰ੍ਹਾਂ ਦੇਣੀ ਚਾਹੀਦੀ ਹੈ, ਬਾਰੇ ਜਾਗਰੂਕ ...

ਪੂਰੀ ਖ਼ਬਰ »

ਧਾਰ ਕਲਾਂ ਤਹਿਸੀਲ 'ਚ ਧਰਨਾ ਲਾ ਕੇ ਨੌਜਵਾਨਾਂ ਨੇ ਕੰਮਕਾਜ ਕਰਵਾਇਆ ਠੱਪ

ਧਾਰ ਕਲਾਂ, 14 ਸਤੰਬਰ (ਨਰੇਸ਼ ਪਠਾਨੀਆ)- ਧਾਰ ਕਲਾਂ ਤਹਿਸੀਲ ਦੇ ਕੰਮਕਾਜ ਨੰੂ ਧਾਰ ਬਲਾਕ ਦੇ ਨੌਜਵਾਨਾਂ ਨੇ ਅੱਜ ਧਰਨਾ ਲਾ ਕੇ ਪੂਰੀ ਤਰ੍ਹਾਂ ਨਾਲ ਠੱਪ ਕਰ ਦਿੱਤਾ | ਧਾਰ ਕਲਾਂ ਵਿਧਾਨ ਸਭਾ ਹਲਕਾ ਬਣਾਓ ਸੰਘਰਸ਼ ਕਮੇਟੀ ਦੇ ਪ੍ਰਧਾਨ ਅਸ਼ਵਨੀ ਕੁਮਾਰ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਸਖ਼ਤੀ ਤੋਂ ਬਾਅਦ ਰਾਤੋ ਰਾਤ ਪਟਾਕਾ ਕਾਰੋਬਾਰੀਆਂ ਨੇ ਸਟਾਕ ਰੱਖਣ ਦੀਆਂ ਥਾਵਾਂ ਬਦਲੀਆਂ

ਪਠਾਨਕੋਟ, 14 ਸਤੰਬਰ (ਸੰਧੂ)- ਬਟਾਲਾ ਸ਼ਹਿਰ ਵਿਖੇ ਪਟਾਕਾ ਫ਼ੈਕਟਰੀ ਵਿਚ ਹੋਏ ਦਰਦਨਾਕ ਹਾਦਸੇ ਤੋਂ ਬਾਅਦ ਪੂਰੇ ਸੂਬੇ ਭਰ ਵਿਚ ਪ੍ਰਸ਼ਾਸਨ ਹਰਕਤ ਵਿਚ ਆ ਗਿਆ ਸੀ ਤੇ ਸੂਬੇ ਦੇ ਹਰ ਸ਼ਹਿਰ ਵਿਚ ਚੱਲ ਰਹੀਆਂ ਪਟਾਕਾ ਫ਼ੈਕਟਰੀਆਂ ਨੂੰ ਬੰਦ ਕੀਤਾ ਗਿਆ ਸੀ ਤੇ ਗੈਰ ...

ਪੂਰੀ ਖ਼ਬਰ »

ਡਿਫੈਂਸ ਰੋਡ 'ਤੇ ਵਾਪਰੇ ਹਾਦਸੇ 'ਚ ਇਕ ਦੀ ਮੌਤ, ਇਕ ਗੰਭੀਰ

ਸੁਜਾਨਪੁਰ, 14 ਸਤੰਬਰ (ਜਗਦੀਪ ਸਿੰਘ)- ਮਾਧੋਪੁਰ ਮਾਮੂਨ ਡਿਫੈਂਸ ਰੋਡ 'ਤੇ ਟੀ ਪੁਆਇੰਟ ਨੇੜੇ ਅਚਾਨਕ ਇਕ ਮੋਟਰਸਾਈਕਲ ਨੰਬਰ ਪੀ.ਬੀ. 07 ਐਕਸ 1885 ਦੀ ਇਕ ਟਰੱਕ ਤੇ ਕਾਰ ਨਾਲ ਟੱਕਰ ਹੋਣ 'ਤੇ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਇਕ ਗੰਭੀਰ ਜ਼ਖ਼ਮੀ ਹੋ ਗਿਆ | ਜ਼ਖ਼ਮੀ ਦੀ ਪਹਿਚਾਣ ...

ਪੂਰੀ ਖ਼ਬਰ »

ਰੇਲ ਗੱਡੀ ਦੀ ਲਪੇਟ 'ਚ ਆਉਣ ਕਾਰਨ ਵਿਅਕਤੀ ਦੀ ਮੌਤ

ਡਮਟਾਲ, 14 ਸਤੰਬਰ (ਰਾਕੇਸ਼ ਕੁਮਾਰ)- ਜਲੰਧਰ ਤੋਂ ਜੰਮੂ ਜਾ ਰਹੀ ਰੇਲ ਗੱਡੀ ਦੀ ਲਪੇਟ ਵਿਚ ਆਉਣ ਨਾਲ ਇਕ 65 ਸਾਲਾ ਸਾਬਕਾ ਸੈਨਿਕ ਦੀ ਮੌਕੇ 'ਤੇ ਹੀ ਮੌਤ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਜਾਣਕਾਰੀ ਦਿੰਦੇ ਹੋਏ ਰੇਲਵੇ ਪੁਲਿਸ ਚੌਕੀ ਕੰਦਰੋੜੀ ਦੇ ਇੰਚਾਰਜ ਦਵਿੰਦਰ ...

ਪੂਰੀ ਖ਼ਬਰ »

ਦਾਜ ਲਈ ਤੰਗ ਕਰਨ ਦੇ ਮਾਮਲੇ 'ਚ ਪਤੀ, ਸੱਸ ਤੇ ਸਹੁਰੇ 'ਤੇ ਮਾਮਲਾ ਦਰਜ

ਪਠਾਨਕੋਟ, 14 ਸਤੰਬਰ (ਸੰਧੂ/ਆਰ. ਸਿੰਘ)-ਦਾਜ ਲਈ ਤੰਗ ਪ੍ਰੇਸ਼ਾਨ ਕਰਨ ਦੇ ਮਾਮਲੇ ਵਿਚ ਥਾਣਾ ਡਵੀਜ਼ਨ ਨੰਬਰ-2 ਦੀ ਪੁਲਿਸ ਵਲੋਂ ਪਤੀ, ਸੱਸ ਤੇ ਸਹੁਰੇ 'ਤੇ ਮਾਮਲਾ ਦਰਜ ਕੀਤਾ ਗਿਆ ਹੈ | ਪੁਲਿਸ ਵਲੋਂ ਪਠਾਨਕੋਟ ਦੇ ਰਾਮ ਸ਼ਰਨਮ ਕਾਲੋਨੀ ਨਿਵਾਸੀ ਪਤੀ ਵਰੁਣ ਵਡੈਹਰਾ, ਸਹੁਰਾ ...

ਪੂਰੀ ਖ਼ਬਰ »

ਲੰਮੇ ਸਮੇਂ ਤੋਂ ਟੁੱਟੀ ਸੜਕ ਦਾ ਨਿਰਮਾਣ ਕਾਰਜ ਸ਼ੁਰੂ

ਨਰੋਟ ਜੈਮਲ ਸਿੰਘ, 14 ਸਤੰਬਰ (ਗੁਰਮੀਤ ਸਿੰਘ)- ਸਰਹੱਦੀ ਕਸਬਾ ਨਰੋਟ ਜੈਮਲ ਸਿੰਘ ਅਧੀਨ ਪੈਂਦੇ ਪਿੰਡ ਜੈਨਪੁਰ ਤੋਂ ਖਰਕੜਾ ਠੂਠੋਵਾਲ ਨੂੰ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ ਸ਼ੁਰੂ ਹੋ ਜਾਣ ਨਾਲ ਜਲਦ ਹੀ ਕਰੀਬ ਦੋ ਦਰਜਨ ਪਿੰਡਾਂ ਦੇ ਲੋਕਾਂ ਨੂੰ ਖਸਤਾ ਹਾਲਤ ਸੜਕ ਤੋਂ ...

ਪੂਰੀ ਖ਼ਬਰ »

ਹਿੰਦੂ-ਸਿੱਖ ਏਕਤਾ ਕਲੱਬ ਵਲੋਂ ਜਾਗਰਣ ਸਬੰਧੀ ਸ਼ੋਭਾ ਯਾਤਰਾ

ਪਠਾਨਕੋਟ, 14 ਸਤੰਬਰ (ਸੰਧੂ)-ਹਿੰਦੂ-ਸਿੱਖ ਏਕਤਾ ਕਲੱਬ ਵਲੋਂ ਕਲੱਬ ਦੇ ਪ੍ਰਧਾਨ ਨਿਰਮਲ ਸਿੰਘ ਪੱਪੂ ਦੀ ਪ੍ਰਧਾਨਗੀ ਹੇਠ ਕਰਵਾਏ ਜਾਣ ਵਾਲੇ 27ਵੇਂ ਸਾਲਾਨਾ ਜਗਰਾਤੇ ਦੇ ਸਬੰਧ ਵਿਚ ਗਾੜ੍ਹੀ ਅਹਾਤਾ ਚੌਕ ਤੋਂ ਸ਼ੋਭਾ ਯਾਤਰਾ ਕੱਢੀ ਗਈ | ਸ਼ੋਭਾ ਯਾਤਰਾ ਵਿਚ ਕਾਂਗਰਸੀ ...

ਪੂਰੀ ਖ਼ਬਰ »

ਪੰਚਾਇਤ ਦੁਖਨਿਆਲੀ 'ਚ ਮਹਾਤਮਾ ਗਾਂਧੀ ਸਰਵ ਵਿਕਾਸ ਯੋਜਨਾ ਕੈਂਪ

ਧਾਰ ਕਲਾਂ, 14 ਸਤੰਬਰ (ਨਰੇਸ਼ ਪਠਾਨੀਆ)-ਧਾਰ ਕਲਾਂ ਦੇ ਅਧੀਨ ਪੈਂਦੀ ਪੰਚਾਇਤੀ ਦੁਖਨਿਆਲੀ ਵਿਚ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਕੈਂਪ ਲਗਾਇਆ ਗਿਆ | ਜਿਸ ਵਿਚ ਨਾਲ ਲੱਗਦੀਆਂ 5 ਪੰਚਾਇਤਾਂ ਨੇ ਹਿੱਸਾ ਲਿਆ | ਪੰਚਾਇਤ ਦੁਖਨਿਆਲੀ ਸਰਪੰਚ ਕ੍ਰਿਸ਼ਨਾ ਦੇਵੀ ...

ਪੂਰੀ ਖ਼ਬਰ »

ਭਾਜਪਾ ਵਲੋਂ ਇਕ ਰੋਜ਼ਾ ਕਾਰਜਸ਼ਾਲਾ ਦਾ ਪ੍ਰਬੰਧ

ਪਠਾਨਕੋਟ, 14 ਸਤੰਬਰ (ਚੌਹਾਨ)-ਭਾਜਪਾ ਪਾਰਟੀ ਦੀ ਜ਼ਿਲ੍ਹਾ ਪਠਾਨਕੋਟ ਦਾ ਇਕ ਰੋਜ਼ਾ ਕਾਰਜਸ਼ਾਲਾ ਦਾ ਪ੍ਰਬੰਧ ਸਥਾਨਕ ਹੋਟਲ ਵਿਚ ਕੀਤਾ, ਜਿਸ ਦੀ ਪ੍ਰਧਾਨਗੀ ਜ਼ਿਲ੍ਹਾ ਪ੍ਰਧਾਨ ਵਿਪਨ ਮਹਾਜਨ ਵਲੋਂ ਕੀਤੀ ਗਈ | ਕਾਰਜਸ਼ਾਲਾ ਵਿਚ ਸਾਰੇ ਮੰਡਲਾਂ ਦੇ ਪ੍ਰਧਾਨਾਂ, ਜਨਰਲ ...

ਪੂਰੀ ਖ਼ਬਰ »

ਖੱਤਰੀ ਯੁਵਾ ਸੰਗਠਨ ਵਲੋਂ ਹਿੰਦੀ ਦਿਵਸ 'ਤੇ ਸਮਾਗਮ

ਪਠਾਨਕੋਟ, 14 ਸਤੰਬਰ (ਸੰਧੂ) ਖੱਤਰੀ ਯੁਵਾ ਸੰਗਠਨ ਵਲੋਂ ਪ੍ਰਧਾਨ ਕਪਿਲ ਮਲਹੋਤਰਾ ਦੀ ਦੇਖ ਰੇਖ ਹੇਠ ਸਥਾਨਕ ਖੱਤਰੀ ਸਭਾ ਭਵਨ ਵਿਖੇ ਹਿੰਦੀ ਦਿਵਸ ਤੇ ਹਿੰਦੀ ਅਧਿਆਪਕ ਸੰਘ ਦੇ ਸਹਿਯੋਗ ਨਾਲ ਜ਼ਿਲ੍ਹਾ ਪੱਧਰ ਦੇ ਹਿੰਦੀ ਦਿਵਸ ਸਮਾਗਮ ਹੋਇਆ ਜਿਸ ਵਿਚ ਸਾਬਕਾ ਡੀ.ਈ.ਓ. (ਸੈ) ...

ਪੂਰੀ ਖ਼ਬਰ »

ਚੰਡੀਗੜ੍ਹ ਯੂਨੀਵਰਸਿਟੀ ਦਾ ਨਾਂਅ ਚੋਟੀ ਦੀਆਂ 'ਵਰਸਿਟੀਆਂ 'ਚ ਸ਼ਾਮਿਲ, ਨੈਕ ਵਲੋਂ ਮਿਲਿਆ ਏ+ ਦਰਜਾ

ਚੰਡੀਗੜ੍ਹ, 14 ਸਤੰਬਰ (ਅਜਾਇਬ ਸਿੰਘ ਔਜਲਾ)-ਚੰਡੀਗੜ੍ਹ ਯੂਨੀਵਰਸਿਟੀ 'ਨੈਕ' ਤੋਂ ਏ+ ਦਰਜਾ ਹਾਸਲ ਕਰਨ ਵਾਲੀ ਪੰਜਾਬ ਦੀ ਪਹਿਲੀ ਸਟੇਟ ਪ੍ਰਾਈਵੇਟ ਯੂਨੀਵਰਸਿਟੀ ਬਣੀ ਹੈ ਇਹ ਗੱਲ ਅੱਜ ਚੰਡੀਗੜ੍ਹ ਪ੍ਰੈੱਸ ਕਲੱਬ ਵਿਖੇ ਇਕ ਪੱਤਰਕਾਰ ਸੰਮੇਲਨ ਦੌਰਾਨ ਚੰਡੀਗੜ੍ਹ ...

ਪੂਰੀ ਖ਼ਬਰ »

ਪ੍ਰੇਮ ਨਾਟਕ ਕਲੱਬ ਨਰੋਟ ਮਹਿਰਾ ਨੇ ਕਲੱਬ ਪ੍ਰਧਾਨ ਬਦਲਿਆ

ਨਰੋਟ ਮਹਿਰਾ, 14 ਸਤੰਬਰ (ਸੁਰੇਸ਼ ਕੁਮਾਰ)-ਪਿੰਡ ਨਰੋਟ ਮਹਿਰਾ ਵਿਖੇ ਪ੍ਰੇਮ ਨਾਟਕ ਕਲੱਬ ਦੇ ਮੈਂਬਰਾਂ ਵਲੋਂ ਪ੍ਰਧਾਨ ਵਿਰੁੱਧ ਰੋਸ ਪ੍ਰਗਟ ਕੀਤਾ ਅਤੇ ਹਰਿਦੱਤ ਸ਼ਰਮਾ ਨੰੂ ਕਲੱਬ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ | ਇਸ ਸਬੰਧੀ ਕਲੱਬ ਮੈਂਬਰਾਂ ਨੇ ਦੱਸਿਆ ਕਿ ਬਦਲੇ ...

ਪੂਰੀ ਖ਼ਬਰ »

ਆਰੀਆ ਕਾਲਜ 'ਚ ਮਨਾਇਆ ਹਿੰਦੀ ਦਿਵਸ

ਪਠਾਨਕੋਟ, 14 ਸਤੰਬਰ (ਸੰਧੂ)-ਆਰੀਆ ਕਾਲਜ ਵਿਖੇ ਲਾਇਨਜ਼ ਕਲੱਬ ਪਠਾਨਕੋਟ ਗ੍ਰੇਟਰ ਵਲੋਂ ਕਲੱਬ ਦੇ ਪ੍ਰਧਾਨ ਗੌਰਵ ਰਾਜਨ ਗੁਪਤਾ ਦੀ ਦੇਖ ਰੇਖ ਹੇਠ ਹਿੰਦੀ ਦਿਵਸ ਤੇ ਸਮਾਗਮ ਕੀਤਾ ਗਿਆ ਜਿਸ ਵਿਚ ਕਾਲਜ ਦੇ ਕਾਰਜਕਾਰੀ ਪਿ੍ੰਸੀਪਲ ਡਾ. ਸੁਨੀਤਾ ਡੋਗਰਾ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਮਿੰਨੀ ਯੁਵਾ ਕਲੱਬ ਪਠਾਨਕੋਟ ਵਲੋਂ ਸਨਮਾਨ ਸਮਾਗਮ

ਪਠਾਨਕੋਟ, 14 ਸਤੰਬਰ (ਆਰ. ਸਿੰਘ/ਸੰਧੂ)-ਮਿੰਨੀ ਯੁਵਾ ਕਲੱਬ ਪਠਾਨਕੋਟ ਦੇ ਪ੍ਰਧਾਨ ਡਾ: ਐਨ.ਸੀ. ਮਹਿਰਾ ਦੀ ਪ੍ਰਧਾਨਗੀ ਹੇਠ ਪਟੇਲ ਚੌਾਕ ਪਠਾਨਕੋਟ ਵਿਖੇ ਸਾਲਾਨਾ ਜਾਗਰਨ ਉਪਰੰਤ ਸੁੱਚੀ ਪੂੜੀ ਕੜਾਹ ਪ੍ਰਸ਼ਾਦ ਵੰਡ ਅਤੇ ਸਨਮਾਨ ਸਮਾਗਮ ਕਰਵਾਇਆ ਗਿਆ | ਜਿਸ ਵਿਚ ਨਗਰ ...

ਪੂਰੀ ਖ਼ਬਰ »

ਅਨੰਤ ਗੁਰੂਕੁਲ ਸੰਸਥਾਨ ਵਲੋਂ ਵੀਨੂੰ ਰਾਜਪੂਤ ਦਾ ਸਵਾਗਤ

ਪਠਾਨਕੋਟ 14 ਸਤੰਬਰ (ਸੰਧੂ)-ਅਨੰਤ ਗੁਰੂਕੁਲ ਸੰਸਥਾਨ ਦੇ ਚੇਅਰਮੈਨ ਅਨੁਜ ਸ਼ਰਮਾ ਵਲੋਂ ਪ੍ਰਸਿੱਧ ਫ਼ਿਲਮ ਡਾਇਰੈਕਟਰ ਵੀਨੂੰ ਰਾਜਪੂਤ ਦਾ ਪਠਾਨਕੋਟ ਪਹੁੰਚਣ ਤੇ ਨਿੱਘਾ ਸਵਾਗਤ ਕੀਤਾ ਗਿਆ | ਜਾਣਕਾਰੀ ਦਿੰਦੇ ਹੋਏ ਚੇਅਰਮੈਨ ਅਨੁਜ ਸ਼ਰਮਾ ਨੇ ਦੱਸਿਆ ਕਿ ਫ਼ਿਲਮ ...

ਪੂਰੀ ਖ਼ਬਰ »

ਰਮਾ ਚੋਪੜਾ ਕਾਲਜ 'ਚ ਹਿੰਦੀ ਦਿਵਸ ਮਨਾਇਆ

ਪਠਾਨਕੋਟ, 14 ਸਤੰਬਰ (ਆਰ. ਸਿੰਘ)-ਸ੍ਰੀਮਤੀ ਰਮਾ ਚੋਪੜਾ ਸਨਾਤਨ ਧਰਮ ਕੰਨਿਆ ਕਾਲਜ ਪਠਾਨਕੋਟ ਵਿਖੇ ਹਿੰਦੀ ਦਿਵਸ ਤੇ ਹਿੰਦੂ ਅਤੇ ਸੰਸਕਿ੍ਤ ਵਿਭਾਗ ਦੀ ਬੁਲਾਰਾ ਪਲਵਿੰਦਰ ਕੌਰ, ਨੀਤੂ ਮਿਨਹਾਸ ਅਤੇ ਡਾ: ਪੰਕਜ ਮਾਲਾ ਦੀ ਅਗਵਾਈ ਵਿਚ ਸੰਸਕਿ੍ਤਿਕ ਪ੍ਰੋਗਰਾਮ ਕਰਵਾਇਆ ...

ਪੂਰੀ ਖ਼ਬਰ »

ਰਾਸ਼ਟਰੀ ਲੋਕ ਅਦਾਲਤ 'ਚ 322 ਕੇਸਾਂ ਦਾ ਨਿਪਟਾਰਾ

ਪਠਾਨਕੋਟ, 14 ਸਤੰਬਰ (ਸੰਧੂ)-ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਿਟੀ, ਨਵੀਂ ਦਿੱਲੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਿਟੀ, ਮੁਹਾਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਪਠਾਨਕੋਟ ਵਲੋਂ ਅੱਜ ਕੋਰਟ ਕੰਪਲੈਕਸ ਮਲਿਕਪੁਰ ...

ਪੂਰੀ ਖ਼ਬਰ »

ਵਿਧਾਇਕ ਲਾਡੀ ਦਾ ਬਰੈਂਪਟਨ ਪਹੰੁਚਣ 'ਤੇ ਭਰਵਾਂ ਸਵਾਗਤ

ਬਟਾਲਾ, 14 ਸਤੰਬਰ (ਕਾਹਲੋਂ)-ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਦਾ ਕੈਨੇਡਾ ਦੇ ਸ਼ਹਿਰ ਬਰੈਂਪਟਨ ਪਹੰੁਚਣ 'ਤੇ ਉੱਥੋਂ ਦੇ ਵਿਧਾਇਕਾਂ, ਮੰਤਰੀਆਂ ਤੇ ਵਸਨੀਕਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਵਿਧਾਇਕ ਲਾਡੀ ਨੇ ਕੈਨੇਡਾ ਵਾਸੀਆਂ ਵਲੋਂ ...

ਪੂਰੀ ਖ਼ਬਰ »

ਥਾਣੇ ਦੇ ਸਾਹਮਣੇ ਦੁਕਾਨ 'ਚੋਂ 95 ਹਜ਼ਾਰ ਰੁਪਏ ਚੋਰੀ

ਪਠਾਨਕੋਟ, 14 ਸਤੰਬਰ (ਸੰਧੂ/ਆਰ. ਸਿੰਘ)-ਬੀਤੀ ਰਾਤ ਸਥਾਨਕ ਵਾਲਮੀਕਿ ਚੌਕ ਵਿਖੇ ਸਥਿਤ ਏ.ਕੇ. ਫਾਈਨਾਂਸਰ ਦੀ ਦੁਕਾਨ ਦੇ ਸ਼ਟਰ ਦੇ ਜਿੰਦੇ ਤੋੜ ਕੇ ਚੋਰਾਂ ਵਲੋਂ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ | ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਦੁਕਾਨ ਦੇ ਮਾਲਕ ਅਸ਼ੋਕ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX