ਤਾਜਾ ਖ਼ਬਰਾਂ


ਕਿਸਾਨਾਂ ਨੂੰ ਤੋਹਫ਼ਾ, ਸਰਕਾਰ ਵਲੋਂ ਰਬੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ 'ਚ ਵਾਧੇ ਦਾ ਐਲਾਨ
. . .  1 minute ago
ਨਵੀਂ ਦਿੱਲੀ, 23 ਅਕਤੂਬਰ- ਕੇਂਦਰੀ ਕੈਬਨਿਟ ਨੇ ਦੀਵਾਲੀ ਤੋਂ ਪਹਿਲਾਂ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਅੱਜ ਕੇਂਦਰੀ ਕੈਬਨਿਟ ਦੀ ਬੈਠਕ ਹੋਈ, ਜਿਸ 'ਚ ਸਰਕਾਰ ਨੇ ਰਬੀ ਸੀਜ਼ਨ ਦੀਆਂ ਫ਼ਸਲਾਂ ਦਾ...
ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ, ਦਿੱਲੀ ਦੀਆਂ ਅਣ-ਅਧਿਕਾਰਿਤ ਕਾਲੋਨੀਆਂ ਹੋਣਗੀਆਂ ਨਿਯਮਿਤ
. . .  24 minutes ago
ਨਵੀਂ ਦਿੱਲੀ, 23 ਅਕਤੂਬਰ ਦਿੱਲੀ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਸਰਕਾਰ ਨੇ ਅੱਜ ਦਿੱਲੀ 'ਚ ਅਣ-ਅਧਿਕਾਰਿਤ ਕਾਲੋਨੀਆਂ ਨੂੰ ਨਿਯਮਿਤ ਕਰਨ...
550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਲਈ ਰੇਲ ਗੱਡੀਆਂ ਦੀ ਸੂਚੀ ਜਾਰੀ
. . .  41 minutes ago
ਨਵਾਂਸ਼ਹਿਰ, 23 ਅਕਤੂਬਰ (ਗੁਰਬਖ਼ਸ਼ ਸਿੰਘ ਮਹੇ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੇਲਵੇ ਵਿਭਾਗ ਵਲੋਂ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਅਤੇ ਹੋਰ ਰੇਲਵੇ...
ਗੜ੍ਹਸ਼ੰਕਰ ਵਿਖੇ ਸ਼੍ਰੋਮਣੀ ਕਮੇਟੀ ਕਾਲਜਾਂ ਦੇ 16ਵੇਂ ਖ਼ਾਲਸਾਈ ਖੇਡ ਉਤਸਵ ਦਾ ਸ਼ਾਨਦਾਰ ਆਗਾਜ਼
. . .  about 1 hour ago
ਗੜ੍ਹਸ਼ੰਕਰ, 23 ਅਕਤੂਬਰ (ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਉਚੇਰੀ ਸਿੱਖਿਆ ਕਾਲਜਾਂ ਦਾ 16ਵਾਂ ਖ਼ਾਲਸਾਈ ਖੇਡ ਉਤਸਵ ਸਥਾਨਕ ਬੱਬਰ ਅਕਾਲੀ ਮੈਮੋਰੀਅਲ...
ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਕਾਂਗਰਸ ਦੇ ਸੀਨੀਅਰ ਨੇਤਾਵਾਂ ਨਾਲ ਕੀਤੀ ਜਾਵੇਗੀ ਬੈਠਕ
. . .  about 1 hour ago
ਨਵੀਂ ਦਿੱਲੀ, 23 ਅਕਤੂਬਰ- ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਐੱਨ. ਆਰ. ਸੀ. ਦੇ ਮੁੱਦੇ 'ਤੇ...
ਸੁਲਤਾਨਵਿੰਡ 'ਚ ਨਸ਼ੇ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ
. . .  about 1 hour ago
ਸੁਲਤਾਨਵਿੰਡ, 23 ਅਕਤੂਬਰ (ਗੁਰਨਾਮ ਸਿੰਘ ਬੁੱਟਰ)- ਅੰਮ੍ਰਿਤਸਰ ਦੇ ਇਤਿਹਾਸਕ ਪਿੰਡ ਸੁਲਤਾਨਵਿੰਡ 'ਚ ਨਸ਼ਿਆਂ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ...
ਤਲਵੰਡੀ ਸਾਬੋ 'ਚ ਲੁਟੇਰਿਆ ਵਲੋਂ 17 ਲੱਖ ਰੁਪਏ ਦੀ ਲੁੱਟ
. . .  about 1 hour ago
ਤਲਵੰਡੀ ਸਾਬੋ, 23 ਅਕਤੂਬਰ (ਰਣਜੀਤ ਸਿੰਘ ਰਾਜੂ)- ਸਥਾਨਕ ਨੱਤ ਰੋਡ 'ਤੇ ਸਥਿਤ ਇੱਕ ਫਾਈਨੈਂਸ ਕੰਪਨੀ ਦੇ ਦਫ਼ਤਰ 'ਚੋਂ ਬੈਂਕ 'ਚ ਪੈਸੇ ਜਮਾ ਕਰਾਉਣ ਜਾ ਰਹੇ ਕੰਪਨੀ ਦੇ...
ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ ਮਿਲੀ ਜ਼ਮਾਨਤ
. . .  about 2 hours ago
ਨਵੀਂ ਦਿੱਲੀ, 23 ਅਕਤੂਬਰ- ਮਨੀ ਲਾਂਡਰਿੰਗ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ 25 ਹਜ਼ਾਰ ਰੁਪਏ ਦੇ ਨਿੱਜੀ ਮੁਚੱਲਕੇ 'ਤੇ ਜ਼ਮਾਨਤ ਦੇ ਦਿੱਤੀ...
ਪੰਜਾਬ ਹੋਮਗਾਰਡ ਦਾ ਮੁਲਾਜ਼ਮ ਹੋਇਆ ਠੱਗੀ ਦਾ ਸ਼ਿਕਾਰ
. . .  about 2 hours ago
ਗੁਰੂਹਰਸਹਾਏ, 23 ਅਕਤੂਬਰ (ਕਪਿਲ ਕੰਧਾਰੀ)- ਥਾਣਾ ਗੁਰੂਹਰਸਹਾਏ 'ਚ ਤਾਇਨਾਤ ਪੰਜਾਬ ਹੋਮਗਾਰਡ ਦੇ ਮੁਲਾਜ਼ਮ ਪ੍ਰਦੀਪ ਕੁਮਾਰ ਨਾਲ ਇੱਕ ਠੱਗ ਵਲੋਂ 11 ਹਜ਼ਾਰ ਰੁਪਏ ਦੀ ਠੱਗੀ...
ਇੰਗਲੈਂਡ 'ਚ ਟਰੱਕ 'ਚੋਂ ਮਿਲੀਆਂ 39 ਲੋਕਾਂ ਦੀਆਂ ਲਾਸ਼ਾਂ
. . .  about 2 hours ago
ਲੰਡਨ, 23 ਅਕਤੂਬਰ- ਇੰਗਲੈਂਡ ਦੇ ਐਸੈਕਸ ਕਾਊਂਟੀ 'ਚ ਇੱਕ ਟਰੱਕ 'ਚੋਂ 39 ਲੋਕਾਂ ਦੀਆਂ ਲਾਸ਼ਾਂ ਮਿਲੀਆਂ ਹਨ। ਬ੍ਰਿਟਿਸ਼ ਪੁਲਿਸ ਮੁਤਾਬਕ ਟਰੱਕ ਚਾਲਕ ਨੂੰ...
ਸੌਰਵ ਗਾਂਗੁਲੀ ਨੇ ਬੀ. ਸੀ. ਸੀ. ਆਈ. ਦੇ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ
. . .  about 2 hours ago
ਮੁੰਬਈ, 23 ਅਕਤੂਬਰ- ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਸੌਰਵ ਗਾਂਗੁਲੀ ਨੇ ਅੱਜ ਬੀ. ਸੀ. ਸੀ. ਆਈ. ਦੇ ਪ੍ਰਧਾਨ...
ਸਰਕਾਰ ਨੇ ਤੁਰਕੀ ਦੀ ਯਾਤਰਾ ਕਰਨ ਵਾਲੇ ਭਾਰਤੀਆਂ ਲਈ ਜਾਰੀ ਕੀਤੀ ਐਡਵਾਈਜ਼ਰੀ
. . .  about 3 hours ago
ਨਵੀਂ ਦਿੱਲੀ, 23 ਅਕਤੂਬਰ- ਭਾਰਤ ਸਰਕਾਰ ਨੇ ਤੁਰਕੀ ਦੀ ਯਾਤਰਾ ਕਰਨ ਵਾਲੇ ਭਾਰਤੀ ਨਾਗਰਿਕਾਂ ਨੂੰ ਐਡਵਾਈਜ਼ਰੀ ਜਾਰੀ ਕਰਕੇ ਸਾਵਧਾਨ ਰਹਿਣ ਨੂੰ ਕਿਹਾ ਹੈ। ਤੁਰਕੀ ਸਥਿਤ ਭਾਰਤੀ ਦੂਤਘਰ ਮੁਤਾਬਕ...
ਲੁਧਿਆਣਾ 'ਚ ਵਿਦਿਆਰਥਣ ਨੇ ਸਕੂਲ ਦੀ ਪੰਜਵੀਂ ਮੰਜ਼ਲ ਤੋਂ ਮਾਰੀ ਛਾਲ
. . .  about 3 hours ago
ਲੁਧਿਆਣਾ, 23 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਭਾਈ ਰਣਧੀਰ ਸਿੰਘ ਨਗਰ ਸਥਿਤ ਡੀ. ਏ. ਵੀ. ਸਕੂਲ 'ਚ ਅੱਜ ਦੁਪਹਿਰੇ ਇੱਕ ਵਿਦਿਆਰਥਣ ਨੇ ਪੰਜਵੀਂ ਮੰਜ਼ਲ ਤੋਂ ਛਾਲ ਮਾਰ...
ਅਬੋਹਰ 'ਚ ਲਾਪਤਾ ਹੋਏ 14 ਸਾਲਾ ਲੜਕੇ ਦੇ ਪਰਿਵਾਰਕ ਮੈਂਬਰਾਂ ਵਲੋਂ ਰੋਸ ਪ੍ਰਦਰਸ਼ਨ
. . .  about 3 hours ago
ਅਬੋਹਰ, 23 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)- ਅਬੋਹਰ ਦੇ ਨਵੀਂ ਆਬਾਦੀ ਇਲਾਕੇ ਤੋਂ ਲਾਪਤਾ ਹੋਏ 14 ਸਾਲਾ ਲੜਕੇ ਅਰਮਾਨ ਸੰਧੂ ਦੇ ਪਰਿਵਾਰਕ ਮੈਂਬਰਾਂ ਵਲੋਂ ਅੱਜ ਛੇਵੇਂ ਦਿਨ ਵੀ ਪੁਲਿਸ...
ਬਾਬਾ ਬਲਜੀਤ ਸਿੰਘ ਦਾਦੂਵਾਲ ਗ੍ਰਿਫ਼ਤਾਰ
. . .  about 4 hours ago
ਅੰਮ੍ਰਿਤਸਰ, 23 ਅਕਤੂਬਰ (ਰੇਸ਼ਮ ਸਿੰਘ)- ਸੰਤ ਸਮਾਜ ਦੇ ਆਗੂ ਬਾਬਾ ਬਲਜੀਤ ਸਿੰਘ ਦਾਦੂਵਾਲ ਨੂੰ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਵਲੋਂ ਗ੍ਰਿਫ਼ਤਾਰ ਕਰ ਲਿਆ ਗਿਆ...
ਸਿਧਰਾਮਈਆ ਵਲੋਂ ਕਰਨਾਟਕ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  about 4 hours ago
ਝਾਰਖੰਡ 'ਚ ਵਿਰੋਧੀ ਧਿਰਾਂ ਦੇ 6 ਵਿਧਾਇਕਾਂ ਨੇ ਫੜਿਆ ਭਾਜਪਾ ਦਾ 'ਪੱਲਾ'
. . .  about 4 hours ago
ਡੀ. ਜੀ. ਪੀ. ਦਿਲਬਾਗ ਸਿੰਘ ਨੇ ਦੱਸਿਆ- ਤਰਾਲ ਮੁਠਭੇੜ 'ਚ ਮਾਰਿਆ ਗਿਆ ਏ.ਜੀ.ਯੂ.ਐੱਚ. ਦਾ ਕਮਾਂਡਰ ਲਲਹਾਰੀ
. . .  about 4 hours ago
ਆਈ. ਐੱਨ. ਐਕਸ. ਮੀਡੀਆ ਮਾਮਲਾ : ਚਿਦੰਬਰਮ ਨੇ ਦਿੱਲੀ ਹਾਈਕੋਰਟ 'ਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ
. . .  about 5 hours ago
ਸੌਰਵ ਗਾਂਗੁਲੀ ਬਣੇ ਬੀ. ਸੀ. ਸੀ. ਆਈ. ਦੇ ਪ੍ਰਧਾਨ
. . .  about 5 hours ago
ਬੀ. ਸੀ. ਸੀ. ਆਈ. ਦੀ ਬੈਠਕ ਸ਼ੁਰੂ, ਗਾਂਗੁਲੀ ਅੱਜ ਬਣਨਗੇ ਪ੍ਰਧਾਨ
. . .  about 5 hours ago
ਕੇਰਲ ਦੀ ਅਦਾਲਤ ਵਲੋਂ ਫਰੈਂਕੋ ਮੁਲੱਕਲ ਤਲਬ
. . .  about 6 hours ago
ਜੇਲ੍ਹ 'ਚ ਬੰਦ ਹਵਾਲਾਤੀ ਦੀ ਭੇਦਭਰੇ ਹਾਲਾਤ 'ਚ ਮੌਤ
. . .  about 6 hours ago
ਪਾਕਿ ਵਲੋਂ ਦਰਿਆਈ ਪਾਣੀ ਰਾਹੀਂ ਭਾਰਤ 'ਚ ਭੇਜੀ ਗਈ ਪੰਜ ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  about 6 hours ago
ਪੰਜਾਬ ਦੇ ਪਹਿਲੇ ਪਰਾਲੀ ਬੈਂਕ ਲਈ ਖੇਤਾਂ 'ਚੋਂ ਪਰਾਲੀ ਇਕੱਠੀ ਕਰਨ ਦਾ ਕੰਮ ਸ਼ੁਰੂ
. . .  about 6 hours ago
ਮਾਰੇ ਗਏ ਤਿੰਨ ਅੱਤਵਾਦੀਆਂ ਦੀ ਹੋਈ ਪਹਿਚਾਣ
. . .  about 7 hours ago
ਸੋਨੀਆ ਗਾਂਧੀ ਨੇ ਤਿਹਾੜ ਜੇਲ੍ਹ 'ਚ ਬੰਦ ਡੀ.ਕੇ ਸ਼ਿਵ ਕੁਮਾਰ ਨਾਲ ਕੀਤੀ ਮੁਲਾਕਾਤ
. . .  about 7 hours ago
ਸਰਹੱਦ ਤੋਂ 25 ਕਰੋੜ ਦੇ ਮੁੱਲ ਦੀ ਹੈਰੋਇਨ ਬਰਾਮਦ
. . .  about 7 hours ago
ਆਂਧਰਾ ਪ੍ਰਦੇਸ਼ 'ਚ ਤਿੰਨ ਦਿਨ ਭਾਰੀ ਮੀਂਹ ਦੀ ਚੇਤਾਵਨੀ
. . .  about 8 hours ago
ਸੋਨੀਆ ਗਾਂਧੀ ਅੱਜ ਜੇਲ੍ਹ 'ਚ ਕਰਨਗੇ ਕਾਂਗਰਸੀ ਆਗੂ ਡੀ.ਕੇ ਸ਼ਿਵ ਕੁਮਾਰ ਨਾਲ ਮੁਲਾਕਾਤ
. . .  about 8 hours ago
ਘੁਸਪੈਠੀਆ ਲਈ ਬੰਗਾਲ 'ਚ ਨਜ਼ਰਬੰਦੀ ਕੇਂਦਰ ਬਣਾਉਣ ਇਜਾਜ਼ਤ ਨਹੀ - ਮਮਤਾ
. . .  about 8 hours ago
ਈ.ਵੀ.ਐੱਮ ਨਾਲ ਹੋ ਸਕਦੀ ਹੈ ਛੇੜਛਾੜ, ਮਹਾਰਾਸ਼ਟਰ ਕਾਂਗਰਸ ਪ੍ਰਧਾਨ ਨੇ ਚੋਣ ਕਮਿਸ਼ਨ ਨੂੰ ਲਿਖੀ ਚਿੱਠੀ
. . .  about 8 hours ago
700 ਕਿੱਲੋ ਪਟਾਕਿਆਂ ਸਮੇਤ ਇੱਕ ਗ੍ਰਿਫ਼ਤਾਰ
. . .  about 8 hours ago
ਅੱਜ ਦਾ ਵਿਚਾਰ
. . .  about 9 hours ago
ਨਵੀਂ ਦਿੱਲੀ : ਕਮਲੇਸ਼ ਤਿਵਾੜੀ ਹੱਤਿਆ ਕਾਂਡ ਦੇ ਦੋਵੇਂ ਦੋਸ਼ੀ ਗੁਜਰਾਤ ਏ ਟੀ ਐੱਸ ਨੇ ਫੜੇ
. . .  1 day ago
ਗੁਰਦੁਆਰਾ ਸਾਹਿਬ ਦੇ ਮਾਡਲ ਨਾਲ ਸਜਾਈ ਬੇੜੀ ਨੂੰ ਦੇਖਣ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ
. . .  1 day ago
ਬਾਲੀਵੁੱਡ ਗਾਇਕ ਸਵ.ਲਾਭ ਜੰਜੂਆ ਦੇ ਪਿਤਾ ਦਾ ਦੇਹਾਂਤ
. . .  1 day ago
ਮਾਨਸਾ ਪੁਲਿਸ ਵੱਲੋਂ ਛਾਪੇਮਾਰੀ ਦੌਰਾਨ 10 ਹਜ਼ਾਰ ਲੀਟਰ ਲਾਹਣ ਫੜੀ
. . .  1 day ago
ਕੈਨੇਡਾ ਵਿਚ ਰੂਬੀ ਸਹੋਤਾ ਦੇ ਮੈਂਬਰ ਪਾਰਲੀਮੈਂਟ ਬਣਨ ਤੇ ਖ਼ੁਸ਼ੀ ਵਿਚ ਲੱਡੂ ਵੰਡੇ
. . .  1 day ago
ਅਮਰੀਕ ਸਿੰਘ ਸਿੱਧੂ ਬਣੇ ਪੀ.ਏ.ਡੀ.ਬੀ ਗੁਰੂਹਰਸਹਾਏ ਦੇ ਚੇਅਰਮੈਨ
. . .  1 day ago
ਬੰਗਾ 'ਚ ਲੁਟੇਰੇ ਡੇਢ ਲੱਖ ਰੁਪਏ ਦੀ ਰਾਸ਼ੀ ਲੁੱਟ ਕੇ ਹੋਏ ਫ਼ਰਾਰ
. . .  1 day ago
ਗੜ੍ਹਸ਼ੰਕਰ ਵਿਖੇ ਕੱਲ੍ਹ ਤੋਂ ਸ਼ੁਰੂ ਹੋਵੇਗਾ 16ਵਾਂ ਖ਼ਾਲਸਾਈ ਖੇਡ ਉਤਸਵ
. . .  1 day ago
ਪੰਜਾਬ ਦੇ ਅੰਦਰ ਜਾਅਲੀ ਡਿਗਰੀਆਂ 'ਤੇ ਕੀਤੀ ਜਾ ਰਹੀ ਪ੍ਰੈਕਟਿਸ : ਸਿਵਲ ਸਰਜਨ
. . .  about 1 hour ago
ਸਾਢੇ ਸੱਤ ਕਿੱਲੋ ਤੋਂ ਵਧੇਰੇ ਹੈਰੋਇਨ ਸਮੇਤ ਗ੍ਰਿਫ਼ਤਾਰ ਨਸ਼ਾ ਤਸਕਰਾਂ ਨੂੰ ਅਦਾਲਤ ਨੇ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  about 1 hour ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ
. . .  about 1 hour ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਵਲੋਂ ਚਲਾਇਆ ਜਾ ਰਿਹਾ ਹੈ ਸਰਚ ਆਪਰੇਸ਼ਨ
. . .  about 1 hour ago
ਨੱਡਾ ਵੱਲੋਂ ਭਾਜਪਾ ਦੇ ਜਨਰਲ ਸਕੱਤਰਾਂ ਨਾਲ ਮੀਟਿੰਗ
. . .  about 1 hour ago
ਜੇਲ੍ਹ 'ਚ ਬੰਦ ਨਵਾਜ਼ ਸ਼ਰੀਫ਼ ਦੀ ਹਾਲਤ ਵਿਗੜੀ, ਹਸਪਤਾਲ 'ਚ ਕਰਾਇਆ ਗਿਆ ਦਾਖ਼ਲ
. . .  6 minutes ago
ਅਫ਼ਗ਼ਾਨਿਸਤਾਨ : ਤਾਲਿਬਾਨ ਹਮਲੇ 'ਚ ਮਾਰੇ ਗਏ 19 ਸੁਰੱਖਿਆ ਅਧਿਕਾਰੀ, ਦੋ ਜ਼ਖਮੀ
. . .  51 minutes ago
ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਗੁਰਤਾਗੱਦੀ ਦਿਵਸ ਮੌਕੇ ਜਥੇਦਾਰ ਅਕਾਲ ਤਖ਼ਤ ਦੀ ਅਗਵਾਈ ਹੇਠ ਹੋਇਆ ਸਮਾਗਮ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 30 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਸਾਰੀਆਂ ਸਰਕਾਰਾਂ ਦਾ ਉਦੇਸ਼ ਸਮਾਜ ਦਾ ਸੁਖ ਹੋਣਾ ਚਾਹੀਦਾ ਹੈ। -ਜਾਰਜ ਵਾਸ਼ਿੰਗਟਨ

ਅੰਮ੍ਰਿਤਸਰ

ਕਿਸਾਨ ਮਜ਼ਦੂਰ ਜਥੇਬੰਦੀ ਨੇ ਹਰੀਕੇ ਮੁੱਖ ਮਾਰਗ ਚੱਬਾ ਵਿਖੇ ਰੋਡ ਜਾਮ ਕਰ ਕੇ ਕੇਂਦਰ ਸਰਕਾਰ ਦੀ ਅਰਥੀ ਫੂਕੀ

ਚੱਬਾ, 14 ਸਤੰਬਰ (ਜੱਸਾ ਅਨਜਾਣ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ 'ਚ ਮੋਦੀ ਸਰਕਾਰ ਵਲੋਂ ਨਵੀਂ ਦਿੱਲੀ ਵਿਖੇ ਭਾਰਤ ਸਮੇਤ 16 ਦੇਸ਼ਾਂ ਨਾਲ ਕਰ ਮੁਕਤ ਵਪਾਰਕ ਸਮਝੌਤਾ ਲਾਗੂ ਕਰਨ ਲਈ ਅੰਤਿਮ ਫ਼ੈਸਲਾ ਕਰਨ ਦੇ ਵਿਰੋਧ 'ਚ ਪੰਜਾਬ ਪੱਧਰੀ ਫ਼ੈਸਲੇ ਅਨੁਸਾਰ ਅੰਮਿ੍ਤਸਰ ਹਰੀਕੇ ਮੁੱਖ ਮਾਰਗ ਚੱਬਾ ਵਿਖੇ ਜਾਮ ਕਰਕੇ ਮੋਦੀ ਸਰਕਾਰ ਦਾ ਪੁਤਲਾ ਫੂਕ ਕੇ ਨਾਅਰੇਬਾਜ਼ੀ ਕੀਤੀ | ਇਸ ਅਰਥੀ ਫੂਕ ਮਜ਼ਾਹਰੇ ਦੀ ਅਗਵਾਈ ਕਰਦਿਆਂ ਜ਼ਿਲ੍ਹਾ ਸਕੱਤਰ ਜਰਮਨਜੀਤ ਸਿੰਘ ਬੰਡਾਲਾ, ਜ਼ੋਨ ਪ੍ਰਧਾਨ ਗੁਰਦੇਵ ਸਿੰਘ ਵਰਪਾਲ, ਸੂਬਾ ਦਫ਼ਤਰ ਸਕੱਤਰ ਗੁਰਬਚਨ ਸਿੰਘ ਚੱਬਾ, ਨਿਸ਼ਾਨ ਸਿੰਘ ਚੱਬਾ, ਬੀਬੀ ਵੀਰ ਕੌਰ ਅਤੇ ਮਜ਼ਦੂਰ ਆਗੂ ਬੀਬੀ ਮਨਜੀਤ ਕੌਰ ਨੇ ਕਿਹਾ ਕਿ ਆਰ. ਸੀ. ਈ. ਪੀ. ਸਮਝੌਤੇ ਦਾ ਹੁਣ ਵਿਸ਼ਵ ਵਪਾਰ ਸੰਸਥਾ ਦੇ ਦਬਾਅ ਹੇਠ ਅੰਤਿਮ ਦੌਰ ਦੀ ਮੀਟਿੰਗ ਨਵੀਂ ਦਿੱਲੀ ਵਿਖੇ ਕਰਕੇ ਇਹ ਸਮਝੌਤਾ ਨਵੰਬਰ 'ਚ ਪ੍ਰਧਾਨ ਮੰਤਰੀ ਥਾਈਲੈਂਡ ਸ਼ੇਖਰ ਸਮੇਲਨ 'ਚ ਸ਼ਾਮਿਲ ਹੋ ਕੇ ਲਾਗੂ ਕਰਨ ਜਾ ਰਹੇ ਹਨ, ਜਿਸ ਨਾਲ ਭਾਰਤ 'ਚ ਝੋਨਾ, ਕਣਕ, ਦੁੱਧ, ਖੰਡ, ਫਲ, ਸਬਜ਼ੀਆਂ ਸਮੇਤ 29 ਵਸਤਾਂ ਬਗ਼ੈਰ ਕਿਸੇ ਟੈਕਸ 'ਤੇ ਡੰਮ ਹੋ ਸਕਦੀਆਂ ਹਨ ਜਿਸ ਨਾਲ ਭਾਰਤ ਤੇ ਪੰਜਾਬ ਦੀ ਖੇਤੀ ਤਬਾਹ ਹੋ ਜਾਵੇਗੀ | ਭਾਰਤ ਸਰਕਾਰ ਝੋਨੇ ਤੇ ਕਣਕ ਦੀ ਸਰਕਾਰੀ ਖ਼ਰੀਦ ਵੀ ਬੰਦ ਕਰੇਗੀ, ਮਾਹਿਰਾਂ ਦੀਆਂ ਰਿਪੋਰਟਾਂ ਅਨੁਸਾਰ ਇਸ ਸਮਝੌਤੇ ਵਿਚ ਵੱਡੀ ਅਬਾਦੀ ਵਾਲੇ ਮੁਲਕ ਸ਼ਾਮਿਲ ਹਨ ਜਿਵੇਂ ਕਿ ਚੀਨ, ਭਾਰਤ ਸੋ ਇਸ ਦਾ ਪ੍ਰਭਾਵ ਵਿਸ਼ਵ ਦੀ 40 ਫੀਸਦੀ ਅਬਾਦੀ 'ਤੇ ਪਵੇਗਾ | ਕਿਸਾਨ ਆਗੂਆਂ ਨੇ ਕਿਹਾ ਕਿ ਕੱਲ੍ਹ ਗੋਲਡਨ ਗੇਟ ਟੀ ਪੁਆਇੰਟ ਅੰਮਿ੍ਤਸਰ ਵਿਖੇ ਕਿਸਾਨਾਂ ਮਜ਼ਦੂਰਾਂ ਦਾ ਵੱਡਾ ਇਕੱਠ ਕਰਕੇ ਇਸਦਾ ਵਿਰੋਧ ਕੀਤਾ ਜਾਵੇਗਾ | ਇਸ ਲਈ ਜਥੇਬੰਦੀ ਮੰਗ ਕਰਦੀ ਹੈ ਕਿ ਭਾਰਤ ਸਰਕਾਰ ਇਸ ਸਮਝੌਤੇ ਤੋਂ ਬਾਹਰ ਆਵੇ | ਇਸ ਮੌਕੇ ਕੁਲਦੀਪ ਸਿੰਘ, ਬਲਦੇਵ ਸਿੰਘ, ਡਾ. ਬਿੱਲਾ ਚੱਬਾ, ਜਵਾਹਰ ਸਿੰਘ, ਸੁਰਜੀਤ ਸਿੰਘ ਵਰਪਾਲ, ਕਿ੍ਪਾਲ ਸਿੰਘ, ਸੁਖਵਿੰਦਰ ਸਿੰਘ ਵੰਨਚੜੀ, ਹਰੀ ਸਿੰਘ, ਡਾ. ਸੁਖਦੇਵ ਸਿੰਘ ਚਾਟੀਵਿੰਡ, ਹਰਦੇਵ ਸਿੰਘ ਯਾਦਵਿੰਦਰ ਸਿੰਘ ਸਾਂਘਣਾ, ਫਤਿਹ ਸਿੰਘ ਸੁਰਜੀਤ ਸਿੰਘ ਬੁੱਤ, ਮੋਹਕਮ ਸਿੰਘ, ਦਿਲਬਾਗ ਸਿੰਘ ਬੰਡਾਲਾ, ਲਖਬੀਰ ਸਿੰਘ, ਜੋਧਾ ਸਿੰਘ ਮੰਡਿਆਲਾ, ਰਾਜਵਿੰਦਰ ਸਿੰਘ ਬੋਧ, ਬਲਕਾਰ ਸਿੰਘ ਦੇਵੀਦਾਸਪੁਰ, ਜਗਤਾਰ ਸਿੰਘ ਢਪਈਆਂ, ਕੁਲਦੀਪ ਸਿੰਘ ਮੀਰਾਂਕੋਟ, ਚਰਨਜੀਤ ਸਿੰਘ, ਗੁਰਬਿੰਦਰ ਸਿੰਘ ਸਫੀਪੁਰ, ਬਲਵਿੰਦਰ ਕੌਰ, ਨਰਿੰਦਰ ਕੌਰ ਮੰਡਿਆਲਾ, ਸ਼ਰਨਜੀਤ ਕੌਰ, ਪਿਆਰ ਕੌਰ, ਬਲਵਿੰਦਰ ਕੌਰ, ਸਤਵੰਤ ਕੌਰ, ਗੁਰਮੀਤ ਕੌਰ ਚੱਬਾ ਆਦਿ ਹਾਜ਼ਰ ਸਨ |

ਕੋਟ ਖ਼ਾਲਸਾ ਪੁਲਿਸ ਨੇ ਕਾਬੂ ਕੀਤੇ ਹਰਿਆਣਾ ਦੇ ਨਾਮਵਰ ਗੈਂਗਸਟਰ

ਛੇਹਰਟਾ, 14 ਸਤੰਬਰ (ਸੁਰਿੰਦਰ ਸਿੰਘ ਵਿਰਦੀ/ਵਡਾਲੀ)-ਗੁੰਡਾ ਅਨਸਰਾਂ ਨੂੰ ਕਾਬੂ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਦੇ ਤਹਿਤ ਅੰਮਿ੍ਤਸਰ ਪੁਲਿਸ ਕਮਿਸ਼ਨਰ ਸੁਖਚੈਨ ਸਿੰਘ ਗਿੱਲ ਦੇ ਦਿਸ਼ਾ- ਨਿਰਦੇਸ਼ ਹੇਠ ਥਾਣਾ ਕੋਟ ਖ਼ਾਲਸਾ ਪੁਲਿਸ ਨੇ ਹਰਿਆਣਾ ਦੇ ਤਿੰਨ ਨਾਮੀ ...

ਪੂਰੀ ਖ਼ਬਰ »

ਫ਼ਾਜਿਲਕਾ ਦੇ ਨੌਜਵਾਨ ਵਲੋਂ ਅੰਮਿ੍ਤਸਰ ਦੇ ਹੋਟਲ 'ਚ ਖੁਦਕੁਸ਼ੀ

ਅੰਮਿ੍ਤਸਰ , 14 ਸਤੰਬਰ (ਰੇਸ਼ਮ ਸਿੰਘ)-ਫ਼ਾਜ਼ਿਲਕਾ ਤੋਂ ਇੱਥੇ ਆਏ ਇਕ ਨੌਜਵਾਨ ਵਲੋਂ ਹੋਟਲ ਦੇ ਬਾਥਰੂਮ 'ਚ ਫ਼ਾਹਾ ਲੈ ਕੇ ਖੁਦਕੁਸ਼ੀ ਕਰ ਲਈ ਗਈ | ਮਿ੍ਤਕ ਦੀ ਸ਼ਨਾਖਤ ਰਾਜਦੀਪ ਸਿੰਘ (28) ਵਾਸੀ ਟਾਹਲੀ ਵਾਲਾ ਜੱਟਾਂ ਜ਼ਿਲ੍ਹਾ ਫ਼ਾਜ਼ਿਲਕਾ ਵਜੋਂ ਹੋਈ ਹੈ | ਮਿਲੇ ਵੇਰਵਿਆਂ ...

ਪੂਰੀ ਖ਼ਬਰ »

ਪੁਲਿਸ ਦੀ ਕੁੱਟਮਾਰ ਕਰਨ ਦੀ ਘਟਨਾ 'ਚ ਨਾਮਜ਼ਦ ਦੋਸ਼ੀਆਂ 'ਚੋਂ 5 ਗਿ੍ਫ਼ਤਾਰ

ਲੋਪੋਕੇ, 14 ਸਤੰਬਰ (ਗੁਰਵਿੰਦਰ ਸਿੰਘ ਕਲਸੀ)-ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਕਸਬਾਂ ਚੋਗਾਵਾਂ ਵਿਖੇ ਪਿੰਡ ਵਾਸੀਆਂ ਨੇ ਪੁਲਿਸ ਦੇ ਇਕ ਸਬ-ਇੰਸਪੈਕਟਰ ਬਲਦੇਵ ਸਿੰਘ ਦੀ ਭਾਰੀ ਕੁੱਟਮਾਰ ਕੀਤੀ ਸੀ ਤੇ ਇਸ ਕੇਸ 'ਚ ਪੁਲਿਸ ਥਾਣਾ ਲੋਪੋਕੇ ਵਿਖੇ ਨਾਮਜ਼ਦ ਕੀਤੇ ਗਏ ...

ਪੂਰੀ ਖ਼ਬਰ »

ਸ਼ਰਧਾਲੂਆਂ ਨਾਲ ਹੁੰਦੀਆਂ ਲੁੱਟਾਂ-ਖੋਹਾਂ ਨੂੰ ਰੋਕਣ ਲਈ ਪੁਲਿਸ ਵਿੱਢੇਗੀ ਵਿਸ਼ੇਸ਼ ਮੁਹਿੰਮ- ਪੁਲਿਸ ਕਮਿਸ਼ਨਰ

ਅੰਮਿ੍ਤਸਰ, 14 ਸਤੰਬਰ (ਰੇਸ਼ਮ ਸਿੰਘ)-ਗੁਰੂ ਨਗਰੀ 'ਚ ਜਿੱਥੇ ਇਕ ਲੱਖ ਤੋਂ ਵਧੇਰੇ ਸ਼ਰਧਾਲੂ ਤੇ ਸੈਲਾਨੀ ਸ੍ਰੀ ਦਰਬਾਰ ਸਾਹਿਬ ਤੇ ਹੋਰ ਧਾਰਮਿਕ ਤੇ ਇਤਿਹਾਸਕ ਸਥਾਨਾਂ ਨੂੰ ਦੇਖਣ ਲਈ ਆਉਂਦੇ ਹਨ, ਉੱਥੇ ਉਨ੍ਹਾਂ ਨਾਲ ਹੁੰਦੀਆਂ ਲੁੱਟਾਂ-ਖੋਹਾਂ ਤੇ ਚੋਰੀ ਚੱਕਾਰੀ ਦੀਆਂ ...

ਪੂਰੀ ਖ਼ਬਰ »

3 ਦਿਨਾ ਵਿਸ਼ਵ ਸਿੱਖ ਵਿੱਦਿਅਕ ਕਾਨਫ਼ਰੰਸ ਹੁਣ 8 ਤੋਂ 10 ਅਕਤੂਬਰ ਦੌਰਾਨ ਹੋਵੇਗੀ- ਨਿਰਮਲ ਸਿੰਘ

ਅੰਮਿ੍ਤਸਰ, 13 ਸਤੰਬਰ (ਜਸਵੰਤ ਸਿੰਘ ਜੱਸ)-ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਵਲੋਂ 27 ਤੋਂ 29 ਸਤੰਬਰ ਤੱਕ ਸੁਲਤਾਨਪੁਰ ਲੋਧੀ ਵਿਖੇ ਕਰਵਾਈ ਜਾਣ ਵਾਲੀ 3 ਦਿਨਾ 67ਵੀਂ ਵਿਸ਼ਵ ਸਿੱਖ ਵਿੱਦਿਅਕ ਕਾਨਫ਼ਰੰਸ ਦੀਆਂ ਤਾਰੀਖ਼ਾਂ ਵਿਚ ਤਬਦੀਲੀ ਕਰਦਿਆਂ ਹੁਣ ਇਹ ...

ਪੂਰੀ ਖ਼ਬਰ »

ਤਖ਼ਤ ਸ੍ਰੀ ਪਟਨਾ ਸਾਹਿਬ ਦੇ ਨਵ-ਨਿਯੁਕਤ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਦਾ ਸਨਮਾਨ ਅੱਜ

ਅੰਮਿ੍ਤਸਰ, 14 ਸਤੰਬਰ (ਜਸਵੰਤ ਸਿੰਘ ਜੱਸ)¸ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਨਵੇਂ ਨਿਯੁਕਤ ਹੋਏ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਦਾ 15 ਸਤੰਬਰ ਨੂੰ ਜਥੇਦਾਰ ਬਣਨ ਉਪਰੰਤ ਪਹਿਲੀ ਵਾਰ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸ੍ਰੀ ਹਰਿਮੰਦਰ ਸਾਹਿਬ ...

ਪੂਰੀ ਖ਼ਬਰ »

ਇਕ-ਦੂਸਰੇ ਨੂੰ ਕੀਤਾ ਮਖੌਲ ਗਾਲੀ-ਗਲੋਚ ਤੋਂ ਬਾਅਦ ਖ਼ੂਨੀ ਝੜਪ 'ਚ ਬਦਲਿਆ, 2 ਜ਼ਖ਼ਮੀ

ਚੱਬਾ, 14 ਸਤੰਬਰ (ਜੱਸਾ ਅਨਜਾਣ)-ਪੁਲਿਸ ਥਾਣਾ ਚਾਟੀਵਿੰਡ ਖੇਤਰ ਦੇ ਪਿੰਡ ਵਰਪਾਲ ਵਿਖੇ ਦੋ ਧਿਰਾਂ ਵਲੋਂ ਆਪਸ 'ਚ ਕੀਤਾ ਗਿਆ ਮਖੌਲ ਖ਼ੂਨੀ ਝੜਪ 'ਚ ਬਦਲ ਗਿਆ, ਜਿਸ ਦੌਰਾਨ ਇਕ ਧਿਰ ਨੇ ਆਪਣੇ ਸਮਰਥਕਾਂ ਨਾਲ ਘਰ 'ਚ ਦਾਖ਼ਲ ਹੋ ਕੇ ਕੀਤੇ ਹਮਲੇ ਨਾਲ ਦੂਸਰੀ ਧਿਰ ਦੇ ਦੋ ਲੋਕ ...

ਪੂਰੀ ਖ਼ਬਰ »

ਡੇਰਾ ਬਿਆਸ ਿਖ਼ਲਾਫ਼ ਧਰਨੇ 'ਚ ਡਟੀਆਂ ਪੰਥਕ ਜਥੇਬੰਦੀਆਂ

ਬਿਆਸ, 14 ਸਤੰਬਰ (ਪਰਮਜੀਤ ਸਿੰਘ ਰੱਖੜਾ)-ਡੇਰਾ ਬਿਆਸ ਦੇ ਵਿਰੁੱਧ ਕਥਿਤ ਤੌਰ 'ਤੇ ਕਿਸਾਨਾਂ ਦੀ ਜ਼ਮੀਨ ਨੂੰ ਨਾਜਾਇਜ਼ ਤੌਰ' ਤੇ ਕਬਜ਼ੇ 'ਚ ਕਰਨ ਦੇ ਵਿਰੋਧ ਲੋਕ ਭਲਾਈ ਇਨਸਾਫ਼ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਭਾਈ ਬਲਦੇਵ ਸਿੰਘ ਸਿਰਸਾ ਅਤੇ ਹੋਰਨਾਂ ਲੋਕਾਂ ਵਲੋਂ ...

ਪੂਰੀ ਖ਼ਬਰ »

ਕਰਿਆਨੇ ਦੀ ਦੁਕਾਨ ਦੇ ਤਾਲੇ ਤੋੜ ਕੇ ਨਕਦੀ ਤੇ ਕੈਮਰਾ ਚੋਰੀ

ਚਮਿਆਰੀ, 14 ਸਤੰਬਰ (ਜਗਪ੍ਰੀਤ ਸਿੰਘ)¸ਸਥਾਨਕ ਕਸਬੇ ਤੋਂ ਮੁਕਾਮ ਰੋਡ ਸਥਿਤ ਇਕ ਦੁਕਾਨ ਦੇ ਤਾਲੇ ਤੋੜ ਕੇ ਚੋਰ ਨਕਦੀ ਤੇ ਕੈਮਰਾ ਲੈ ਕੇ ਫ਼ਰਾਰ ਹੋ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਜੰਟ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਚਮਿਆਰੀ ਨੇ ਦੱਸਿਆ ਕਿ ਅੱਜ ਮੈਂ ਆਪਣੀ ...

ਪੂਰੀ ਖ਼ਬਰ »

ਸਾਢੇ 7 ਕਿੱਲੋ ਹੈਰੋਇਨ ਤੇ 28 ਲੱਖ ਰੁਪਏ ਡਰੱਗ ਮਨੀ ਸਮੇਤ ਕਾਬੂ ਤਸਕਰ ਦੋ ਦਿਨਾ ਪੁਲਿਸ ਰਿਮਾਂਡ 'ਤੇ ਭੇਜਿਆ

ਅਜਨਾਲਾ, 14 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬੀਤੇ ਕੱਲ੍ਹ ਥਾਣਾ ਅਜਨਾਲਾ ਦੀ ਪੁਲਿਸ ਵਲੋਂ ਸਾਢੇ 7 ਕਿੱਲੋ ਹੈਰੋਇਨ ਅਤੇ 28 ਲੱਖ ਰੁਪਏ ਡਰੱਗ ਮਨੀ ਸਮੇਤ ਕਾਬੂ ਕੀਤੇ ਨਸ਼ਾ ਤਸਕਰ ਨੂੰ ਅਜਨਾਲਾ ਪੁਲਿਸ ਨੇ ਅਦਾਲਤ 'ਚ ਪੇਸ਼ ਕਰਕੇ ਦੋ ਦਿਨਾਂ ਦਾ ਪੁਲਿਸ ਰਿਮਾਂਡ ...

ਪੂਰੀ ਖ਼ਬਰ »

ਗੁਰਦੁਆਰਾ ਸੰਨ ਸਾਹਿਬ ਬਾਸਰਕੇ ਗਿੱਲਾਂ ਦਾ ਸਾਲਾਨਾ ਚੌਰਾਸੀ ਕੱਟ ਜੋੜ ਮੇਲਾ ਸਮਾਪਤ

ਛੇਹਰਟਾ, 14 ਸਤੰਬਰ (ਵਡਾਲੀ)-ਤਪ ਅਸਥਾਨ ਗੁਰਦੁਆਰਾ ਸੰਨ ਸਾਹਿਬ ਪਿੰਡ ਬਾਸਰਕੇ ਗਿੱਲਾਂ ਵਿਖੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤ ਦਿਵਸ ਨੂੰ ਸਮਰਪਿਤ 2 ਦਿਨਾ ਸਾਲਾਨਾ ਜੋੜ ਮੇਲਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਸੰਗਤਾਂ ਦੇ ਸਹਿਯੋਗ ਨਾਲ ਮੈਨੇਜਰ ਭਾਈ ਜਗੀਰ ਸਿੰਘ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ ਕੀਤੀ ਗਈ ਸੀ. ਐੱਚ. ਟੀ., ਐੱਚ. ਟੀ. ਦੀ ਸਿੱਧੀ ਭਰਤੀ ਵਿਵਾਦਾਂ 'ਚ

ਅੰਮਿ੍ਤਸਰ, 14 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਹਮੇਸ਼ਾਂ ਹੀ ਚਰਚਾ ਦਾ ਵਿਸ਼ਾ ਬਣਿਆ ਰਹਿਣ ਵਾਲਾ ਪੰਜਾਬ ਦਾ ਸਿੱਖਿਆ ਮਹਿਕਮਾ ਐੱਚ. ਟੀ. ਅਤੇ ਸੀ. ਐੱਸ. ਟੀ. ਦੀ ਸਿੱਧੀ ਭਰਤੀ ਨੂੰ ਲੈ ਕੇ ਇਕ ਵਾਰ ਮੁੜ ਵਿਵਾਦਾਂ 'ਚ ਹੈ | ਭਰੋਸੇਯੋਗ ਸੂਤਰਾਂ ਪਾਸੋਂ ਜਾਣਕਾਰੀ ...

ਪੂਰੀ ਖ਼ਬਰ »

ਸਤਨਾਮ ਸਿੰਘ ਸੰਧੂ ਨਿਜਾਮਪੁਰ ਨੂੰ ਸ਼ਰਧਾਂਜਲੀਆਂ ਭੇਟ

ਫਤਹਿਗੜ੍ਹ ਚੂੜੀਆਂ, 14 ਸਤੰਬਰ (ਐੱਮ.ਐੱਸ. ਫੁੱਲ)-ਬੀਤੇ ਦਿਨੀਂ ਆੜ੍ਹਤੀ ਨਿਰਮਲ ਸਿੰਘ ਸੰਧੂ ਨਿਜਾਮਪੁਰ ਦੇ ਚਾਚਾ ਤੇ ਆੜ੍ਹਤੀ ਕਰਨਬੀਰ ਸਿੰਘ ਸੰਧੂ ਦੇ ਪਿਤਾ ਸਤਨਾਮ ਸਿੰਘ ਸੰਧੂ ਨਿਜਾਮਪੁਰ ਦਾ ਦਿਹਾਂਤ ਹੋ ਗਿਆ, ਜਿਨ੍ਹਾਂ ਨਮਿਤ ਉਨ੍ਹਾਂ ਦੇ ਗ੍ਰਹਿ ਅੰਮਿ੍ਤਸਰ ...

ਪੂਰੀ ਖ਼ਬਰ »

ਵਿਧਾਇਕ ਅਜਨਾਲਾ ਨੂੰ ਕੈਬਨਿਟ 'ਚ ਨੁਮਾਇੰਦਗੀ ਨਾ ਦੇਣ ਕਰਕੇ ਹਲਕੇ ਦੇ ਕਾਂਗਰਸੀ ਵਰਕਰ ਹਾਈਕਮਾਨ ਪ੍ਰਤੀ ਨਿਰਾਸ਼

ਜਗਦੇਵ ਕਲਾਂ, 14 ਸਤੰਬਰ (ਸ਼ਰਨਜੀਤ ਸਿੰਘ ਗਿੱਲ)-ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਮਾਝੇ 'ਚੋਂ ਸਭ ਤੋਂ ਵੱਧ ਲੀਡ ਨਾਲ ਚੋਣ ਜਿੱਤਣ ਵਾਲੇ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੂੰ ਕਾਂਗਰਸ ਹਾਈਕਮਾਨ ਵਲੋਂ ਕੈਬਨਿਟ ਰੈਂਕ ਦੇਣ ਵੇਲੇ ਅੱਖੋਂ-ਪਰੋਖੇ ਕਰਨ 'ਤੇ ਹਲਕਾ ...

ਪੂਰੀ ਖ਼ਬਰ »

ਕਾਂਗਰਸ ਰਾਜ 'ਚ ਅਮਨ ਕਾਨੂੰਨ ਦੀ ਸਥਿਤੀ ਬਦਤਰ ਹੋਈ- ਚੋਗਾਵਾਂ

ਟਾਹਲੀ ਸਾਹਿਬ, 14 ਸਤੰਬਰ (ਪਲਵਿੰਦਰ ਸਿੰਘ ਸਰਹਾਲਾ)-ਪੰਜਾਬ 'ਚ ਕਾਂਗਰਸ ਦੇ ਰਾਜ ਦੌਰਾਨ ਅਮਨ ਕਾਨੂੰਨ ਦੀ ਸਥਿਤੀ ਬੇਹੱਦ ਮਾੜੀ ਹੋ ਚੁੱਕੀ ਹੈ | ਅਫ਼ਸਰਸ਼ਾਹੀ ਬੇਲਗਾਮ ਹੋਈ ਕਥਿਤ ਅਪਰਾਧੀਆਂ ਦੇ ਹੱਥਾਂ 'ਚ ਖੇਡ ਰਹੀ ਹੈ ਅਤੇ ਆਮ ਜਨਤਾ ਸਹਿਮੀ ਹੋਈ ਹੈ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਹਲਕੇ ਦੇ ਸਰਗਰਮ ਆਗੂ ਮਾਕੋਵਾਲ ਭਾਜਪਾ ਵਲੋਂ ਸੂਬਾ ਕਾਰਜਕਾਰਨੀ ਮੈਂਬਰ ਨਿਯੁਕਤ

ਅਜਨਾਲਾ, 14 ਸਤੰਬਰ (ਐਸ. ਪ੍ਰਸ਼ੋਤਮ)-ਹਲਕਾ ਅਜਨਾਲਾ ਦੇ ਸਰਗਰਮ ਭਾਜਪਾ ਆਗੂ ਅਤੇ ਅਜਨਾਲਾ ਜ਼ੋਨ ਤੋਂ ਜ਼ਿਲ੍ਹਾ ਪ੍ਰੀਸ਼ਦ ਦੇ 2 ਵੇਰਾਂ ਰਹਿ ਚੁੱਕੇ ਮੈਂਬਰ ਸਤਿੰਦਰ ਸਿੰਘ ਮਾਕੋਵਾਲ ਨੂੰ ਪੰਜਾਬ ਭਾਜਪਾ ਸੂਬਾ ਪ੍ਰਧਾਨ ਤੇ ਰਾਜ ਸਭਾ ਮੈਂਬਰ ਇੰਜੀ: ਸ਼ਵੇਤ ਮਲਿਕ ਨੇ ...

ਪੂਰੀ ਖ਼ਬਰ »

ਮੁੱਖ ਮੰਤਰੀ ਨੇ 30 ਦੀ ਮੀਟਿੰਗ ਮੁਲਤਵੀ ਕੀਤੀ ਤਾਂ ਮੁੜ ਵੱਜੇਗਾ ਪੱਕੇ ਮੋਰਚੇ ਦਾ ਸੰਘਰਸ਼ੀ ਬਿਗਲ- ਡਾ. ਸਤਨਾਮ

ਅਜਨਾਲਾ, 14 ਸਤੰਬਰ (ਐਸ. ਪ੍ਰਸ਼ੋਤਮ)¸ਅੱਜ ਇੱਥੇ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐੱਮ. ਪੀ. ਆਈ.) ਦੇ ਤਹਿਸੀਲ ਪੱਧਰੀ ਦਫਤਰੀ ਕੰਪਲੈਕਸ ਵਿਖੇ ਪਾਰਟੀ ਦੇ ਸੂਬਾ ਕਮੇਟੀ ਮੈਂਬਰ ਕਾ. ਸ਼ੀਤਲ ਸਿੰਘ ਤਲਵੰਡੀ ਦੀ ਪ੍ਰਧਾਨਗੀ ਹੇਠ ਕਰਵਾਈ ਗਈ ਤਹਿਸੀਲ ਪੱਧਰੀ ...

ਪੂਰੀ ਖ਼ਬਰ »

ਵਿਧਾਇਕ ਡੈਨੀ ਬੰਡਾਲਾ ਦੀ ਅਗਵਾਈ ਹੇਠ ਹਲਕਾ ਜੰਡਿਆਲਾ ਗੁਰੂ ਦਾ ਵਿਕਾਸ ਜਾਰੀ- ਬਾਠ

ਜੰਡਿਆਲਾ ਗੁਰੂ, 14 ਸਤੰਬਰ (ਰਣਜੀਤ ਸਿੰਘ ਜੋਸਨ)-ਪੰਜਾਬ ਸਰਕਾਰ ਵਲੋਂ ਜਨਤਾ ਨਾਲ ਕੀਤੇ ਵਾਅਦੇ ਹਰ ਹਾਲਤ ਵਿਚ ਪੂਰੇ ਕੀਤੇ ਜਾਣਗੇ ਅਤੇ ਹਲਕਾ ਜੰਡਿਆਲਾ ਗੁਰੂ ਦਾ ਸਰਬਪੱਖੀ ਵਿਕਾਸ ਕਰਕੇ ਇਸ ਦੀ ਨੁਹਾਰ ਬਦਲ ਕੇ ਰੱਖ ਦਿੱਤੀ ਜਾਵੇਗੀ¢ ਇਹ ਪ੍ਰਗਟਾਵਾ ਹਲਕਾ ਜੰਡਿਆਲਾ ...

ਪੂਰੀ ਖ਼ਬਰ »

ਕੈਪਟਨ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਨੂੰ ਲੋਕ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸਹਿਯੋਗ ਦੇਣ-ਜੱਗਾ ਮਜੀਠਾ

ਜੇਠੂਵਾਲ, 14 ਸਤੰਬਰ (ਮਿੱਤਰਪਾਲ ਸਿੰਘ ਰੰਧਾਵਾ)-ਪੰਜਾਬ ਵਿਚਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਲੋਂ ਪੰਜਾਬ ਦੀ ਧਰਤੀ ਨੂੰ ਨਸ਼ਿਆਂ ਦੇ ਕੋਹੜ ਤੋਂ ਮੁਕਤ ਕਰਵਾਉਣਾ ਤੇ ਸੂਬੇ ਨੂੰ ਨਸ਼ਾ ਮੁਕਤ ਬਨਾਉਣ ਲਈ ਵਿੱਢੀ ਮੁਹਿੰਮ ...

ਪੂਰੀ ਖ਼ਬਰ »

ਪਲਾਸਟਿਕ ਜਾਗਰੂਕਤਾ ਸੈਮੀਨਾਰ ਕਰਵਾਇਆ

ਅਜਨਾਲਾ, 14 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਕੇਂਦਰ ਸਰਕਾਰ ਵਲੋਂ ਚਲਾਏ ਜਾ ਰਹੇ ਸਵੱਛ ਭਾਰਤ ਅਭਿਆਨ ਤਹਿਤ ਅੱਜ ਨਗਰ ਪੰਚਾਇਤ ਅਜਨਾਲਾ ਵਲੋਂ ਕਾਰਜ ਸਾਧਕ ਅਫ਼ਸਰ ਜਗਤਾਰ ਸਿੰਘ ਦੀ ਅਗਵਾਈ 'ਚ ਸਥਾਨਿਕ ਬੀ. ਐਲ. ਡੀ. ਸੀਨੀਅਰ ਸੈਕੰਡਰੀ ਸਕੂਲ ਵਿਖੇ ਪਲਾਸਟਿਕ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰ ਯੂਨੀਅਨ ਦੀ ਤਹਿਸੀਲ ਪੱਧਰੀ ਇਕੱਤਰਤਾ

ਅਜਨਾਲਾ, 14 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਨੰਬਰਦਾਰ ਯੂਨੀਅਨ ਦੀ ਤਹਿਸੀਲ ਪੱਧਰੀ ਇਕੱਤਰਤਾ ਯੂਨੀਅਨ ਦੇ ਤਹਿਸੀਲ ਪ੍ਰਧਾਨ ਨੰਬਰਦਾਰ ਸੁਰਜੀਤ ਸਿੰਘ ਗ੍ਰੰਥਗੜ੍ਹ ਦੀ ਅਗਵਾਈ 'ਚ ਗੁਰਦੁਆਰਾ ਸ਼ਹੀਦਾਂ ਵਾਲਾ ਖੂਹ ਵਿਖੇ ਹੋਈ, ਜਿਸ 'ਚ ਤਹਿਸੀਲ ਭਰ ਦੇ ਵੱਡੀ ...

ਪੂਰੀ ਖ਼ਬਰ »

ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਆਉਂਦੇ ਸ਼ਰਧਾਲੂਆਂ ਲਈ ਪੰਜਾਬ 'ਚ ਟੋਲ ਟੈਕਸ ਖ਼ਤਮ ਕਰਨ ਦੀ ਮੰਗ

ਅੰਮਿ੍ਤਸਰ, 14 ਸਤੰਬਰ (ਜਸਵੰਤ ਸਿੰਘ ਜੱਸ)¸ਅੰਮਿ੍ਤਸਰ ਵਿਕਾਸ ਮੰਚ ਨੇ ਭਾਰਤ ਦੇ ਰਾਸ਼ਟਰੀ ਸੜਕ ਮਾਰਗ ਅਤੇ ਹਾਈਵੇਅ ਮੰਤਰੀ ਸ੍ਰੀ ਨਿਤਿਨ ਗਡਕਰੀ ਤੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਜਿਵੇਂ ਪਾਕਿਸਤਾਨ ਸਥਿਤ ਗੁ: ...

ਪੂਰੀ ਖ਼ਬਰ »

ਪੰਜਾਬ ਰਾਜ ਬਿਜਲੀ ਬੋਰਡ ਦੇ ਕਰਮਚਾਰੀ ਦਲ ਦੀ ਮੀਟਿੰਗ

ਚੌਕ ਮਹਿਤਾ, 14 ਸਤੰਬਰ (ਧਰਮਿੰਦਰ ਸਿੰਘ ਸਦਾਰੰਗ)-ਪੰਜਾਬ ਰਾਜ ਬਿਜਲੀ ਬੋਰਡ ਦੇ ਕਰਮਚਾਰੀ ਦਲ ਦੀ ਮੀਟਿੰਗ ਇੱਥੇ ਮਲਕੀਤ ਸਿੰਘ ਸੇਖਵਾਂ ਦੀ ਅਗਵਾਈ ਹੇਠ ਸਬ-ਡਵੀਜਨ ਮਹਿਤਾ ਚੌਕ ਵਿਖੇ ਹੋਈ | ਜਿਸ 'ਚ ਤਜਿੰਦਰ ਸਿੰਘ ਸੇਖੋਂ ਚੀਫ਼ ਆਗੇਨਾਈਜ਼ਰ ਕਰਮਚਾਰੀ ਦਲ ਪੰਜਾਬ ਨੇ ...

ਪੂਰੀ ਖ਼ਬਰ »

ਚੰਡੀਗੜ੍ਹ ਯੂਨੀਵਰਸਿਟੀ ਦਾ ਨਾਂਅ ਚੋਟੀ ਦੀਆਂ 'ਵਰਸਿਟੀਆਂ 'ਚ ਸ਼ਾਮਿਲ, ਨੈਕ ਵਲੋਂ ਮਿਲਿਆ ਏ+ ਦਰਜਾ

ਚੰਡੀਗੜ੍ਹ, 14 ਸਤੰਬਰ (ਅਜਾਇਬ ਸਿੰਘ ਔਜਲਾ)-ਚੰਡੀਗੜ੍ਹ ਯੂਨੀਵਰਸਿਟੀ 'ਨੈਕ' ਤੋਂ ਏ+ ਦਰਜਾ ਹਾਸਲ ਕਰਨ ਵਾਲੀ ਪੰਜਾਬ ਦੀ ਪਹਿਲੀ ਸਟੇਟ ਪ੍ਰਾਈਵੇਟ ਯੂਨੀਵਰਸਿਟੀ ਬਣੀ ਹੈ ਇਹ ਗੱਲ ਅੱਜ ਚੰਡੀਗੜ੍ਹ ਪ੍ਰੈੱਸ ਕਲੱਬ ਵਿਖੇ ਇਕ ਪੱਤਰਕਾਰ ਸੰਮੇਲਨ ਦੌਰਾਨ ਚੰਡੀਗੜ੍ਹ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ 113 ਨਾਟਕ ਪੇਸ਼ਕਾਰੀਆਂ ਕਰੇਗੀ 'ਰੈੱਡ ਆਰਟ'

ਟਾਹਲੀ ਸਾਹਿਬ, 14 ਸਤੰਬਰ (ਪਲਵਿੰਦਰ ਸਿੰਘ ਸਰਹਾਲਾ)-ਰੈੱਡ ਆਰਟ ਥੀਏਟਰ ਗਰੁੱਪ ਸ਼ਹੀਦ ਭਗਤ ਸਿੰਘ ਦੇ 28 ਸਤੰਬਰ ਨੂੰ ਆ ਰਹੇ 113ਵੇਂ ਜਨਮ ਦਿਨ ਨੂੰ ਸਮਰਪਿਤ 113 ਨਾਟਕ ਪੇਸ਼ਕਾਰੀਆਂ ਕਰੇਗਾ | ਇਹ ਜਾਣਕਾਰੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਥੀਏਟਰ ਐਾਡ ਟੀ. ਵੀ. ਵਿਭਾਗ ...

ਪੂਰੀ ਖ਼ਬਰ »

¸ਸਰਹੱਦੀ ਖੇਤਰ ਦੀਆਂ ਸੜਕਾਂ ਦਾ ਬੁਰਾ ਹਾਲ ¸ ਸਾਲਾਨਾ ਜੋੜ ਮੇਲੇ ਮੌਕੇ ਸੜਕ 'ਤੇ ਦੌੜਨਗੇ ਹਜ਼ਾਰਾਂ ਵਾਹਨ ਪਰ ਪ੍ਰਸਾਸ਼ਨ ਤੇ ਸਬੰਧਿਤ ਵਿਭਾਗ ਕੁੰਭਕਰਨੀ ਨੀਂਦ ਸੁੱਤਾ

ਗੱਗੋਮਾਹਲ, 14 ਸਤੰਬਰ (ਬਲਵਿੰਦਰ ਸਿੰਘ ਸੰਧੂ)¸ਸਰਹੱਦੀ ਖੇਤਰ ਦੀਆਂ ਸੜਕਾਂ ਇਸ ਕਦਰ ਖਸਤਾ ਹਾਲਤ ਵਿਚ ਹਨ ਕਿ ਸੜਕਾਂ ਦੇ ਬਰਮ, ਸੜਕਾਂ 'ਤੇ ਬਣੇ ਪੁਲਾਂ ਦੀ ਟੁੱਟੀ ਰੇਲਿੰਗ ਸੜਕ ਹਾਦਸਿਆਂ ਨੂੰ ਸੱਦਾ ਦੇ ਰਹੀ ਹੈ | ਜ਼ਿਕਰਯੋਗ ਹੈ ਕਿ ਪੂਰਨ ਬ੍ਰਹਮ ਗਿਆਨੀ ਬਾਬਾ ਬੁੱਢਾ ...

ਪੂਰੀ ਖ਼ਬਰ »

ਦਸਮੇਸ਼ ਫ਼ੌਜ ਰੰਘਰੇਟਾ ਦਲ ਦੀ ਅਹਿਮ ਮੀਟਿੰਗ 'ਚ ਨਵੀਆਂ ਨਿਯੁਕਤੀਆਂ

ਬਾਬਾ ਬਕਾਲਾ ਸਾਹਿਬ, 14 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)¸ਅੱਜ ਇੱਥੇ ਦਸਮੇਸ਼ ਫ਼ੌਜ ਰੰਘਰੇਟਾ ਦਲ ਦੀ ਇਕ ਅਹਿਮ ਮੀਟਿੰਗ ਭਾਈ ਨਿਸ਼ਾਨ ਸਿੰਘ ਗੋਲਡੀ ਦੇ ਗ੍ਰਹਿ ਵਿਖੇ ਹੋਈ, ਜਿਸ 'ਚ ਸੂਬਾ ਪ੍ਰਧਾਨ ਪਰਮਜੀਤ ਸਿੰਘ ਖਡੂਰ ਸਾਹਿਬ ਪੁੱਜੇ | ਇਸ ਮੌਕੇ ਜਗਦੀਸ਼ ਸਿੰਘ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਦੇ ਰਾਜ 'ਚ ਸੂਬੇ ਦੇ ਵਿਕਾਸ ਕਾਰਜ ਠੱਪ ਹੋ ਕੇ ਰਹਿ ਗਏ-ਬੋਨੀ ਅਜਨਾਲਾ

ਗੱਗੋਮਾਹਲ, 14 ਸਤੰਬਰ (ਬਲਵਿੰਦਰ ਸਿੰਘ ਸੰਧੂ)-ਜਦੋਂ ਤੋਂ ਪੰਜਾਬ ਅੰਦਰ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਆਈ ਹੈ, ਉਦੋਂ ਤੋਂ ਹੀ ਸੂਬੇ ਦੇ ਵਿਕਾਸ ਕਾਰਜ ਠੱਪ ਹੋ ਕੇ ਰਹਿ ਗਏ ਹਨ ਅਤੇ ਸੂਬੇ ਅੰਦਰ ਲੋਕਾਂ ਦੇ ਹੱਕ ਦੀ ਗੱਲ ਕਰਨ ਵਾਲਿਆਂ ਦੇ ਸਰਕਾਰ ਦੀ ਸ਼ਹਿ 'ਤੇ ਝੂਠੇ ...

ਪੂਰੀ ਖ਼ਬਰ »

ਐੱਸ. ਡੀ. ਐੱਮ. ਵਲੋਂ ਵੋਟਰ ਵੈਰੀਫਿਕੇਸ਼ਨ ਪ੍ਰੋਗਰਾਮ ਸਬੰਧੀ ਵਿਸ਼ੇਸ਼ ਮੀਟਿੰਗ

ਬਾਬਾ ਬਕਾਲਾ ਸਾਹਿਬ, 14 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਚੋਣਕਾਰ ਰਜਿਸਟ੍ਰੇਸ਼ਨ ਅਸਫ਼ਰ ਉੱਪ ਮੰਡਲ ਮੈਜਿਸਟ੍ਰੇਟ ਬਾਬਾ ਬਕਾਲਾ ਸਾਹਿਬ ਵਿਧਾਨ ਸਭਾ ਚੋਣ ਹਲਕਾ 025 ਬਾਬਾ ਬਕਾਲਾ (ਅ. ਜ.) ਸ੍ਰੀ ਅਸ਼ੋਕ ਕੁਮਾਰ ਵਲੋਂ ਸਮੂਹ ਸੁਪਰਵਾਈਜਰ ਸੈੈਕਟਰ ...

ਪੂਰੀ ਖ਼ਬਰ »

ਬਾਬਾ ਬਕਾਲਾ ਸਾਹਿਬ ਵਿਖੇ ਲੋਕ ਅਦਾਲਤ ਲਗਾਈ

ਬਾਬਾ ਬਕਾਲਾ ਸਾਹਿਬ, 14 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਮਾਣਯੋਗ ਐੱਸ. ਡੀ. ਜੇ. ਐੱਮ. ਬਾਬਾ ਬਕਾਲਾ ਸਾਹਿਬ ਦੀ ਅਦਾਲਤ ਵਿਖੇ ਲੋਕ ਅਦਾਲਤ ਲਗਾਈ ਗਈ, ਜਿਸ ਦੌਰਾਨ ਵੱਖ-ਵੱਖ ਕੇਸਾਂ 'ਚੋਂ ਕੁੱਲ 50 ਕੇਸਾਂ ਦਾ ਮੌਕੇ 'ਤੇ ਨਿਪਟਾਰਾ ਕੀਤਾ ਗਿਆ | ਇਸ ਮੌਕੇ ਐੱਸ. ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX