ਤਾਜਾ ਖ਼ਬਰਾਂ


ਪੰਜਾਬ ਹੋਮਗਾਰਡ ਦਾ ਮੁਲਾਜ਼ਮ ਹੋਇਆ ਠੱਗੀ ਦਾ ਸ਼ਿਕਾਰ
. . .  2 minutes ago
ਗੁਰੂਹਰਸਹਾਏ, 23 ਅਕਤੂਬਰ (ਕਪਿਲ ਕੰਧਾਰੀ)- ਥਾਣਾ ਗੁਰੂਹਰਸਹਾਏ 'ਚ ਤਾਇਨਾਤ ਪੰਜਾਬ ਹੋਮਗਾਰਡ ਦੇ ਮੁਲਾਜ਼ਮ ਪ੍ਰਦੀਪ ਕੁਮਾਰ ਨਾਲ ਇੱਕ ਠੱਗ ਵਲੋਂ 11 ਹਜ਼ਾਰ ਰੁਪਏ ਦੀ ਠੱਗੀ...
ਇੰਗਲੈਂਡ 'ਚ ਟਰੱਕ ਕਨਟੇਨਰ 'ਚੋਂ ਮਿਲੀਆਂ 39 ਲੋਕਾਂ ਦੀਆਂ ਲਾਸ਼ਾਂ
. . .  1 minute ago
ਲੰਡਨ, 23 ਅਕਤੂਬਰ- ਬ੍ਰਿਟਿਸ਼ ਪੁਲਿਸ ਨੇ ਅੱਜ ਦੱਸਿਆ ਕਿ ਦੱਖਣੀ-ਪੂਰਬੀ ਇੰਗਲੈਂਡ 'ਚ ਪੈਂਦੇ ਐਸੈਕਸ 'ਚ ਅੱਜ ਇੱਕ ਟਰੱਕ ਕਨਟੇਨਰ 'ਚੋਂ 39 ਲੋਕਾਂ ਦੀਆਂ ਲਾਸ਼ਾਂ ਮਿਲੀਆਂ...
ਸੌਰਵ ਗਾਂਗੁਲੀ ਨੇ ਬੀ. ਸੀ. ਸੀ. ਆਈ. ਦੇ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ
. . .  29 minutes ago
ਮੁੰਬਈ, 23 ਅਕਤੂਬਰ- ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਸੌਰਵ ਗਾਂਗੁਲੀ ਨੇ ਅੱਜ ਬੀ. ਸੀ. ਸੀ. ਆਈ. ਦੇ ਪ੍ਰਧਾਨ...
ਸਰਕਾਰ ਨੇ ਤੁਰਕੀ ਦੀ ਯਾਤਰਾ ਕਰਨ ਵਾਲੇ ਭਾਰਤੀਆਂ ਲਈ ਜਾਰੀ ਕੀਤੀ ਐਡਵਾਈਜ਼ਰੀ
. . .  49 minutes ago
ਨਵੀਂ ਦਿੱਲੀ, 23 ਅਕਤੂਬਰ- ਭਾਰਤ ਸਰਕਾਰ ਨੇ ਤੁਰਕੀ ਦੀ ਯਾਤਰਾ ਕਰਨ ਵਾਲੇ ਭਾਰਤੀ ਨਾਗਰਿਕਾਂ ਨੂੰ ਐਡਵਾਈਜ਼ਰੀ ਜਾਰੀ ਕਰਕੇ ਸਾਵਧਾਨ ਰਹਿਣ ਨੂੰ ਕਿਹਾ ਹੈ। ਤੁਰਕੀ ਸਥਿਤ ਭਾਰਤੀ ਦੂਤਘਰ ਮੁਤਾਬਕ...
ਲੁਧਿਆਣਾ 'ਚ ਵਿਦਿਆਰਥਣ ਨੇ ਸਕੂਲ ਦੀ ਪੰਜਵੀਂ ਮੰਜ਼ਲ ਤੋਂ ਮਾਰੀ ਛਾਲ
. . .  about 1 hour ago
ਲੁਧਿਆਣਾ, 23 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਭਾਈ ਰਣਧੀਰ ਸਿੰਘ ਨਗਰ ਸਥਿਤ ਡੀ. ਏ. ਵੀ. ਸਕੂਲ 'ਚ ਅੱਜ ਦੁਪਹਿਰੇ ਇੱਕ ਵਿਦਿਆਰਥਣ ਨੇ ਪੰਜਵੀਂ ਮੰਜ਼ਲ ਤੋਂ ਛਾਲ ਮਾਰ...
ਅਬੋਹਰ 'ਚ ਲਾਪਤਾ ਹੋਏ 14 ਸਾਲਾ ਲੜਕੇ ਦੇ ਪਰਿਵਾਰਕ ਮੈਂਬਰਾਂ ਵਲੋਂ ਰੋਸ ਪ੍ਰਦਰਸ਼ਨ
. . .  about 1 hour ago
ਅਬੋਹਰ, 23 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)- ਅਬੋਹਰ ਦੇ ਨਵੀਂ ਆਬਾਦੀ ਇਲਾਕੇ ਤੋਂ ਲਾਪਤਾ ਹੋਏ 14 ਸਾਲਾ ਲੜਕੇ ਅਰਮਾਨ ਸੰਧੂ ਦੇ ਪਰਿਵਾਰਕ ਮੈਂਬਰਾਂ ਵਲੋਂ ਅੱਜ ਛੇਵੇਂ ਦਿਨ ਵੀ ਪੁਲਿਸ...
ਬਾਬਾ ਬਲਜੀਤ ਸਿੰਘ ਦਾਦੂਵਾਲ ਗ੍ਰਿਫ਼ਤਾਰ
. . .  about 1 hour ago
ਅੰਮ੍ਰਿਤਸਰ, 23 ਅਕਤੂਬਰ (ਰੇਸ਼ਮ ਸਿੰਘ)- ਸੰਤ ਸਮਾਜ ਦੇ ਆਗੂ ਬਾਬਾ ਬਲਜੀਤ ਸਿੰਘ ਦਾਦੂਵਾਲ ਨੂੰ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਵਲੋਂ ਗ੍ਰਿਫ਼ਤਾਰ ਕਰ ਲਿਆ ਗਿਆ...
ਸਿਧਰਾਮਈਆ ਵਲੋਂ ਕਰਨਾਟਕ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  about 2 hours ago
ਬੈਂਗਲੁਰੂ, 23 ਅਕਤੂਬਰ- ਕਾਂਗਰਸ ਨੇਤਾ ਅਤੇ ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਸਿਧਰਾਮਈਆ ਨੇ ਅੱਜ ਬਾਦਾਮੀ ਦੇ...
ਝਾਰਖੰਡ 'ਚ ਵਿਰੋਧੀ ਧਿਰਾਂ ਦੇ 6 ਵਿਧਾਇਕਾਂ ਨੇ ਫੜਿਆ ਭਾਜਪਾ ਦਾ 'ਪੱਲਾ'
. . .  about 2 hours ago
ਰਾਂਚੀ, 23 ਅਕਤੂਬਰ- ਝਾਰਖੰਡ 'ਚ ਵੱਡੀ ਸਿਆਸੀ ਉਥਲ-ਪੁਥਲ ਦੀ ਖ਼ਬਰ ਹੈ। ਸੂਬੇ 'ਚ ਵਿਰੋਧੀ ਧਿਰਾਂ ਦੇ 6 ਬਾਗ਼ੀ ਵਿਧਾਇਕ ਅੱਜ ਭਾਜਪਾ 'ਚ ਸ਼ਾਮਲ ਹੋ ਗਏ। ਇਨ੍ਹਾਂ 'ਚ ਤਿੰਨ ਵਿਧਾਇਕ ਝਾਰਖੰਡ...
ਡੀ. ਜੀ. ਪੀ. ਦਿਲਬਾਗ ਸਿੰਘ ਨੇ ਦੱਸਿਆ- ਤਰਾਲ ਮੁਠਭੇੜ 'ਚ ਮਾਰਿਆ ਗਿਆ ਏ.ਜੀ.ਯੂ.ਐੱਚ. ਦਾ ਕਮਾਂਡਰ ਲਲਹਾਰੀ
. . .  about 2 hours ago
ਸ੍ਰੀਨਗਰ, 23 ਅਕਤੂਬਰ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਤਰਾਲ 'ਚ ਹੋਈ ਮੁਠਭੇੜ 'ਚ ਅੱਤਵਾਦ ਦੇ ਮੁਖੀਆ ਬਣੇ ਲਲਹਾਰੀ ਨੂੰ ਸੁਰੱਖਿਆ ਬਲਾਂ ਨੇ ਢੇਰ ਕਰ ਦਿੱਤਾ ਹੈ। ਲਲਹਾਰੀ ਜ਼ਾਕਿਰ ਮੂਸਾ...
ਆਈ. ਐੱਨ. ਐਕਸ. ਮੀਡੀਆ ਮਾਮਲਾ : ਚਿਦੰਬਰਮ ਨੇ ਦਿੱਲੀ ਹਾਈਕੋਰਟ 'ਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ
. . .  about 2 hours ago
ਨਵੀਂ ਦਿੱਲੀ, 23 ਅਕਤੂਬਰ- ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨੇ ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵਲੋਂ ਦਾਇਰ ਕੇਸ...
ਸੌਰਵ ਗਾਂਗੁਲੀ ਬਣੇ ਬੀ. ਸੀ. ਸੀ. ਆਈ. ਦੇ ਪ੍ਰਧਾਨ
. . .  about 3 hours ago
ਮੁੰਬਈ, 23 ਅਕਤੂਬਰ- ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਸੌਰਵ ਗਾਂਗੁਲੀ ਅੱਜ ਅਧਿਕਾਰਕ ਤੌਰ 'ਤੇ ਬੀ. ਸੀ. ਸੀ. ਆਈ. ਦੇ ਪ੍ਰਧਾਨ ਚੁਣ ਲਏ ਗਏ ਹਨ। ਮੁੰਬਈ 'ਚ..
ਬੀ. ਸੀ. ਸੀ. ਆਈ. ਦੀ ਬੈਠਕ ਸ਼ੁਰੂ, ਗਾਂਗੁਲੀ ਅੱਜ ਬਣਨਗੇ ਪ੍ਰਧਾਨ
. . .  about 3 hours ago
ਮੁੰਬਈ, 23 ਅਕਤੂਬਰ- ਬੀ. ਸੀ. ਸੀ. ਆਈ. ਦੀ ਸਾਲਾਨਾ ਆਮ ਬੈਠਕ (ਏ. ਜੀ. ਐੱਮ.) ਮੁੰਬਈ 'ਚ ਸ਼ੁਰੂ ਹੋ ਚੁੱਕੀ ਹੈ। ਇਸ ਬੈਠਕ 'ਚ ਬੋਰਡ ਦੇ ਨਵੇਂ ਪ੍ਰਧਾਨ ਸਮੇਤ ਹੋਰ ਅਧਿਕਾਰੀਆਂ...
ਕੇਰਲ ਦੀ ਅਦਾਲਤ ਵਲੋਂ ਫਰੈਂਕੋ ਮੁਲੱਕਲ ਤਲਬ
. . .  about 3 hours ago
ਤਿਰੂਵਨੰਤਪੁਰਮ, 23 ਅਕਤੂਬਰ- ਨਨ ਜਬਰ ਜਨਾਹ ਮਾਮਲੇ ਦੇ ਦੋਸ਼ੀ ਫਰੈਂਕੋ ਮੁਲੱਕਲ ਨੂੰ ਕੇਰਲ ਦੀ...
ਜੇਲ੍ਹ 'ਚ ਬੰਦ ਹਵਾਲਾਤੀ ਦੀ ਭੇਦਭਰੇ ਹਾਲਾਤ 'ਚ ਮੌਤ
. . .  about 3 hours ago
ਬਠਿੰਡਾ, 23 ਅਕਤੂਬਰ (ਨਾਇਬ ਸਿੱਧੂ)- ਬਠਿੰਡਾ ਦੀ ਜੇਲ੍ਹ 'ਚ ਨਸ਼ੇ ਦੇ ਕੇਸ 'ਚ ਬੰਦ ਇੱਕ ਹਵਾਲਾਤੀ ਦੀ ਭੇਦਭਰੇ ਹਾਲਾਤ 'ਚ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ ਚਮਕੌਰ...
ਪਾਕਿ ਵਲੋਂ ਦਰਿਆਈ ਪਾਣੀ ਰਾਹੀਂ ਭਾਰਤ 'ਚ ਭੇਜੀ ਗਈ ਪੰਜ ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  about 4 hours ago
ਪੰਜਾਬ ਦੇ ਪਹਿਲੇ ਪਰਾਲੀ ਬੈਂਕ ਲਈ ਖੇਤਾਂ 'ਚੋਂ ਪਰਾਲੀ ਇਕੱਠੀ ਕਰਨ ਦਾ ਕੰਮ ਸ਼ੁਰੂ
. . .  about 4 hours ago
ਮਾਰੇ ਗਏ ਤਿੰਨ ਅੱਤਵਾਦੀਆਂ ਦੀ ਹੋਈ ਪਹਿਚਾਣ
. . .  1 minute ago
ਸੋਨੀਆ ਗਾਂਧੀ ਨੇ ਤਿਹਾੜ ਜੇਲ੍ਹ 'ਚ ਬੰਦ ਡੀ.ਕੇ ਸ਼ਿਵ ਕੁਮਾਰ ਨਾਲ ਕੀਤੀ ਮੁਲਾਕਾਤ
. . .  about 5 hours ago
ਸਰਹੱਦ ਤੋਂ 25 ਕਰੋੜ ਦੇ ਮੁੱਲ ਦੀ ਹੈਰੋਇਨ ਬਰਾਮਦ
. . .  about 5 hours ago
ਆਂਧਰਾ ਪ੍ਰਦੇਸ਼ 'ਚ ਤਿੰਨ ਦਿਨ ਭਾਰੀ ਮੀਂਹ ਦੀ ਚੇਤਾਵਨੀ
. . .  about 5 hours ago
ਸੋਨੀਆ ਗਾਂਧੀ ਅੱਜ ਜੇਲ੍ਹ 'ਚ ਕਰਨਗੇ ਕਾਂਗਰਸੀ ਆਗੂ ਡੀ.ਕੇ ਸ਼ਿਵ ਕੁਮਾਰ ਨਾਲ ਮੁਲਾਕਾਤ
. . .  about 6 hours ago
ਘੁਸਪੈਠੀਆ ਲਈ ਬੰਗਾਲ 'ਚ ਨਜ਼ਰਬੰਦੀ ਕੇਂਦਰ ਬਣਾਉਣ ਇਜਾਜ਼ਤ ਨਹੀ - ਮਮਤਾ
. . .  about 6 hours ago
ਈ.ਵੀ.ਐੱਮ ਨਾਲ ਹੋ ਸਕਦੀ ਹੈ ਛੇੜਛਾੜ, ਮਹਾਰਾਸ਼ਟਰ ਕਾਂਗਰਸ ਪ੍ਰਧਾਨ ਨੇ ਚੋਣ ਕਮਿਸ਼ਨ ਨੂੰ ਲਿਖੀ ਚਿੱਠੀ
. . .  about 6 hours ago
700 ਕਿੱਲੋ ਪਟਾਕਿਆਂ ਸਮੇਤ ਇੱਕ ਗ੍ਰਿਫ਼ਤਾਰ
. . .  about 6 hours ago
ਅੱਜ ਦਾ ਵਿਚਾਰ
. . .  about 6 hours ago
ਨਵੀਂ ਦਿੱਲੀ : ਕਮਲੇਸ਼ ਤਿਵਾੜੀ ਹੱਤਿਆ ਕਾਂਡ ਦੇ ਦੋਵੇਂ ਦੋਸ਼ੀ ਗੁਜਰਾਤ ਏ ਟੀ ਐੱਸ ਨੇ ਫੜੇ
. . .  1 day ago
ਗੁਰਦੁਆਰਾ ਸਾਹਿਬ ਦੇ ਮਾਡਲ ਨਾਲ ਸਜਾਈ ਬੇੜੀ ਨੂੰ ਦੇਖਣ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ
. . .  1 day ago
ਬਾਲੀਵੁੱਡ ਗਾਇਕ ਸਵ.ਲਾਭ ਜੰਜੂਆ ਦੇ ਪਿਤਾ ਦਾ ਦੇਹਾਂਤ
. . .  1 day ago
ਮਾਨਸਾ ਪੁਲਿਸ ਵੱਲੋਂ ਛਾਪੇਮਾਰੀ ਦੌਰਾਨ 10 ਹਜ਼ਾਰ ਲੀਟਰ ਲਾਹਣ ਫੜੀ
. . .  1 day ago
ਕੈਨੇਡਾ ਵਿਚ ਰੂਬੀ ਸਹੋਤਾ ਦੇ ਮੈਂਬਰ ਪਾਰਲੀਮੈਂਟ ਬਣਨ ਤੇ ਖ਼ੁਸ਼ੀ ਵਿਚ ਲੱਡੂ ਵੰਡੇ
. . .  1 day ago
ਅਮਰੀਕ ਸਿੰਘ ਸਿੱਧੂ ਬਣੇ ਪੀ.ਏ.ਡੀ.ਬੀ ਗੁਰੂਹਰਸਹਾਏ ਦੇ ਚੇਅਰਮੈਨ
. . .  1 day ago
ਬੰਗਾ 'ਚ ਲੁਟੇਰੇ ਡੇਢ ਲੱਖ ਰੁਪਏ ਦੀ ਰਾਸ਼ੀ ਲੁੱਟ ਕੇ ਹੋਏ ਫ਼ਰਾਰ
. . .  1 day ago
ਗੜ੍ਹਸ਼ੰਕਰ ਵਿਖੇ ਕੱਲ੍ਹ ਤੋਂ ਸ਼ੁਰੂ ਹੋਵੇਗਾ 16ਵਾਂ ਖ਼ਾਲਸਾਈ ਖੇਡ ਉਤਸਵ
. . .  1 day ago
ਪੰਜਾਬ ਦੇ ਅੰਦਰ ਜਾਅਲੀ ਡਿਗਰੀਆਂ 'ਤੇ ਕੀਤੀ ਜਾ ਰਹੀ ਪ੍ਰੈਕਟਿਸ : ਸਿਵਲ ਸਰਜਨ
. . .  1 day ago
ਸਾਢੇ ਸੱਤ ਕਿੱਲੋ ਤੋਂ ਵਧੇਰੇ ਹੈਰੋਇਨ ਸਮੇਤ ਗ੍ਰਿਫ਼ਤਾਰ ਨਸ਼ਾ ਤਸਕਰਾਂ ਨੂੰ ਅਦਾਲਤ ਨੇ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ
. . .  1 day ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਵਲੋਂ ਚਲਾਇਆ ਜਾ ਰਿਹਾ ਹੈ ਸਰਚ ਆਪਰੇਸ਼ਨ
. . .  1 day ago
ਨੱਡਾ ਵੱਲੋਂ ਭਾਜਪਾ ਦੇ ਜਨਰਲ ਸਕੱਤਰਾਂ ਨਾਲ ਮੀਟਿੰਗ
. . .  1 day ago
ਜੇਲ੍ਹ 'ਚ ਬੰਦ ਨਵਾਜ਼ ਸ਼ਰੀਫ਼ ਦੀ ਹਾਲਤ ਵਿਗੜੀ, ਹਸਪਤਾਲ 'ਚ ਕਰਾਇਆ ਗਿਆ ਦਾਖ਼ਲ
. . .  1 day ago
ਅਫ਼ਗ਼ਾਨਿਸਤਾਨ : ਤਾਲਿਬਾਨ ਹਮਲੇ 'ਚ ਮਾਰੇ ਗਏ 19 ਸੁਰੱਖਿਆ ਅਧਿਕਾਰੀ, ਦੋ ਜ਼ਖਮੀ
. . .  1 day ago
ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਗੁਰਤਾਗੱਦੀ ਦਿਵਸ ਮੌਕੇ ਜਥੇਦਾਰ ਅਕਾਲ ਤਖ਼ਤ ਦੀ ਅਗਵਾਈ ਹੇਠ ਹੋਇਆ ਸਮਾਗਮ
. . .  1 day ago
ਕੁਝ ਕਾਂਗਰਸੀਆਂ ਵਲੋਂ ਕੈਪਟਨ ਦੇ ਕੰਨ ਭਰਨ ਕਰਕੇ ਸਿੱਧੂ ਨੂੰ ਅਹੁਦੇ ਤੋਂ ਲਾਂਭੇ ਕੀਤਾ ਗਿਆ- ਨਵਜੋਤ ਕੌਰ ਸਿੱਧੂ
. . .  1 day ago
ਘਰੋਂ ਲੜ ਕੇ ਗਏ ਨੌਜਵਾਨ ਦੀ ਭੇਦ ਭਰੇ ਹਾਲਾਤਾਂ 'ਚ ਲਾਸ਼ ਮਿਲਣ ਨਾਲ ਫੈਲੀ ਸਨਸਨੀ
. . .  about 1 hour ago
ਭਾਰਤ ਅਤੇ ਪਾਕਿ ਵਿਚਾਲੇ ਕੱਲ੍ਹ ਕਰਤਾਰਪੁਰ ਲਾਂਘੇ ਦੇ ਸਮਝੌਤੇ 'ਤੇ ਹਸਤਾਖ਼ਰ ਨਾ ਹੋਣ ਦੀ ਸੰਭਾਵਨਾ
. . .  about 1 hour ago
ਰਾਜਦੂਤਾਂ ਦੇ ਵਫ਼ਦ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  about 1 hour ago
ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਰਾਜਦੂਤਾਂ ਦੇ ਵਫ਼ਦ ਨੇ ਖਿਚਾਈ ਗਰੁੱਪ ਤਸਵੀਰ
. . .  13 minutes ago
ਸ੍ਰੀ ਗੁਰੂ ਰਾਮਦਾਸ ਜੀ ਲੰਗਰ ਹਾਲ ਵਿਖੇ ਰਾਜਦੂਤਾਂ ਦੇ ਵਫ਼ਦ ਨੇ ਛਕਿਆ ਲੰਗਰ
. . .  21 minutes ago
ਪ੍ਰਧਾਨ ਮੰਤਰੀ ਮੋਦੀ ਨੇ ਅਰਥਸ਼ਾਸਤਰ 'ਚ ਨੋਬਲ ਪੁਰਸਕਾਰ ਜੇਤੂ ਅਭਿਜੀਤ ਬੈਨਰਜੀ ਨਾਲ ਕੀਤੀ ਮੁਲਾਕਾਤ
. . .  48 minutes ago
ਸ੍ਰੀ ਹਰਿਮੰਦਰ ਸਾਹਿਬ ਪਹੁੰਚਿਆ ਰਾਜਦੂਤਾਂ ਦਾ ਵਫ਼ਦ
. . .  50 minutes ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 30 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਸਾਰੀਆਂ ਸਰਕਾਰਾਂ ਦਾ ਉਦੇਸ਼ ਸਮਾਜ ਦਾ ਸੁਖ ਹੋਣਾ ਚਾਹੀਦਾ ਹੈ। -ਜਾਰਜ ਵਾਸ਼ਿੰਗਟਨ

ਤਰਨਤਾਰਨ

ਜ਼ਿਲ੍ਹਾ ਤਰਨ ਤਾਰਨ ਵਿਖੇ ਨੈਸ਼ਨਲ ਲੋਕ ਅਦਾਲਤ ਲਗਾਈ

ਤਰਨ ਤਾਰਨ, 14 ਸਤੰਬਰ (ਹਰਿੰਦਰ ਸਿੰਘ)-ਨੈਸ਼ਨਲ ਲੀਗਲ ਸਰਵਿਸ ਅਥਾਰਟੀ, ਦਿੱਲੀ ਦੇ ਦਿਸ਼ਾ ਨਿਰਦੇਸ਼ਾਂ ਤਹਿ ਨੈਸ਼ਨਲ ਲੋਕ ਅਦਾਲਤ (ਸਾਰੇ ਮਾਮਲਿਆਂ ਬਾਰੇ) ਲਗਾਈ | ਇਸ ਬਾਰੇ ਸ੍ਰੀਮਤੀ ਹਰਪ੍ਰੀਤ ਕੌਰ ਰੰਧਾਵਾ ਜ਼ਿਲ੍ਹਾਂ ਅਤੇ ਸੈਸ਼ਨ ਜੱਜ ਸਹਿਤ ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਜ਼ਿਲ੍ਹਾ ਕਚਹਿਰੀਆਂ, ਤਰਨ ਤਾਰਨ ਨੇ ਦੱਸਿਆ ਕਿ ਇਹ ਲੋਕ ਅਦਾਲਤ ਦੇਸ਼ ਦੀ ਹਰ ਤਹਿਸੀਲ ਤੋਂ ਲੈ ਕੇ ਸੁਪਰੀਮ ਕੋਰਟ ਤਕ ਲਗਾਈ ਗਈ ਹੈ | ਇਸ ਮੌਕੇ ਜ਼ਿਲ੍ਹਾ ਕਚਹਿਰੀ ਤਰਨ ਤਾਰਨ ਵਿਖੇ ਕੋਰਟ ਦੇ ਪੰਜ ਬੈਂਚਾਂ ਨੇ ਕੇਸਾਂ ਦਾ ਨਿਪਟਾਰਾ ਕੀਤਾ, ਜਿਨ੍ਹਾਂ ਵਿਚ ਪਹਿਲਾ ਬੈਂਚ ਪਰਮਿੰਦਰ ਸਿੰਘ ਰਾਏ ਐਡੀਸ਼ਨਲ ਸੈਸ਼ਨ ਜੱਜ ਤਰਨ ਤਾਰਨ ਵਕੀਲ ਹਰਮਨਦੀਪ ਸਿੰਘ ਕੰਗ, ਮੈਂਬਰ ਸ਼੍ਰੀਮਣੀ ਸੁਰਿੰਦਰ ਕੌਰ ਲਹਿਰੀ, ਦੂਸਰਾ ਬੈਂਚ ਮਿਸ ਪਰਮਜੀਤ ਕੌਰ ਐਡੀਸ਼ਨਲ ਸੈਸ਼ਨ ਜੱਜ, ਵਕੀਲ ਐੱਸ.ਪੀ. ਸਿੰਘ ਲਹਿਰੀ, ਮੈਂਬਰ ਸ੍ਰੀਮਤੀ ਕੁਲਜੀਤ ਕੌਰ, ਤੀਸਰਾ ਬੈਂਚ ਮਿਸ ਅਮਨਦੀਪ ਕੌਰ ਸਿਵਲ ਜੱਜ (ਸੀਨੀਅਰ ਡਵੀਜ਼ਨ), ਵਕੀਲ ਰਜਿੰਦਰ ਸਿੰਘ, ਮੈਂਬਰ ਮਹਿੰਦਰ ਸਿੰਘ, ਚੌਥਾ ਬੈਂਚ ਸੁਮੀਤ ਭੱਲਾ ਚੀਫ ਜੁਡੀਸ਼ਲ ਮੈਜਿਸਟ੍ਰੇਟ ਤਰਨ ਤਾਰਨ, ਵਕੀਲ ਮਿਸ ਸਤਿੰਦਰਪਾਲ ਕੌਰ, ਮੈਂਬਰ ਬਲਬੀਰ ਸਿੰਘ, ਪੰਜਵਾਂ ਬੈਂਚ ਮਿਸ ਵਿਸ਼ਵ ਜੋਤੀ, ਸਿਵਲ ਜੱਜ (ਜੂਨੀਅਰ ਡਵੀਜ਼ਨ) ਤਰਨ ਤਾਰਨ, ਵਕੀਲ ਸ਼ਰਨਪਾਲ ਚੌਹਾਨ, ਮੈਂਬਰ ਸੁਖਵੰਤ ਸਿੰਘ ਧਾਮੀ | ਇਸ ਤੋਂ ਇਲਾਵਾ ਪੱਟੀ ਵਿਖੇ ਇਕ ਬੈਂਚ ਦਾ ਗਠਨ ਕੀਤਾ ਗਿਆ | ਬੈਂਚ ਗੁਰਿੰਦਰਪਾਲ ਸਿੰਘ ਸਿਵਲ ਜੱਜ (ਜੂਨੀਅਰ ਡਵੀਜ਼ਨ) ਪੱਟੀ, ਵਕੀਲ ਸ੍ਰੀਮਤੀ ਅੰਜਨਾ ਧਵਨ, ਮੈਂਬਰ ਡਾ: ਸ਼ਾਮ ਲਾਲ ਗੁਪਤਾ, ਇਸੇ ਤਰ•ਾਂ ਇਕ ਬੈਂਚ ਸ੍ਰੀਮਤੀ ਵਨੀਤਾ ਕੁਮਾਰੀ ਸਬ ਡਵੀਜ਼ਨਲ ਜੂਡੀਸ਼ਲ ਮੈਜਿਸਟ੍ਰੇਟ, ਖਡੂਰ ਸਾਹਿਬ, ਵਕੀਲ ਦਲਜੀਤ ਸਿੰਘ ਸੰਧੂ ਅਤੇ ਮੈਂਬਰ ਵਰਿਆਮ ਸਿੰਘ ਦਾ ਬਣਿਆ ਜਿਸ ਵਿਚ ਜੱਜਾਂ ਨੇ ਆਪਣੇ ਪੱਧਰ ਤੇ ਕੇਸਾਂ ਦਾ ਨਿਪਟਾਰਾ ਕੀਤਾ | ਇਸ ਲੋਕ ਅਦਾਲਤ ਦੌਰਾਨ 1140 ਕੇਸਾਂ ਨੂੰ ਲਿਆ ਗਿਆ ਅਤੇ 253 ਕੇਸਾਂ ਦਾ ਨਿਪਟਾਰਾ ਕੀਤਾ ਅਤੇ 4137491 ਰੁਪਏ ਦੀ ਮਾਲਿਆ ਵਸੂਲਿਆ ਗਿਆ | ਉਨ੍ਹਾਂ ਦੱਸਿਆ ਕਿ ਇਨ੍ਹਾਂ ਲੋਕ ਅਦਾਲਤਾਂ ਵਿਚ ਜੋ ਫੈਸਲਾ ਹੋ ਜਾਂਦਾ, ਉਸਦੀ ਕੋਰਟ ਫੀਸ ਵਾਪਸ ਹੋ ਜਾਂਦੀ ਹੈ | ਅਦਾਲਤਾਂ ਵਿਚ ਸਮੇਂ ਸਮੇਂ ਤੇ ਪ੍ਰੀ ਲੋਕ ਅਦਾਲਤਾਂ ਦਾ ਵੀ ਆਯੋਜਨ ਕੀਤਾ ਗਿਆ | ਰਾਸ਼ਟਰੀ ਲੋਕ ਅਦਾਲਤ ਵਿਚ ਦੋ ਧਿਰਾਂ ਦੀ ਆਪਸੀ ਰਜ਼ਾਮੰਦੀ ਨਾਲ ਝਗੜਿਆਂ ਦਾ ਨਿਪਟਾਰਾ ਕੀਤਾ ਗਿਆ | ਮਿਸ ਪਲਵਿੰਦਰਜੀਤ ਕੌਰ ਸੀ.ਜੇ.ਐਮ. ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ ਨੇ ਦੱ ਸਿਆ ਕਿ ਰਾਸ਼ਟਰੀ ਲੀਗਲ ਸਰਵਿਸ ਅਥਾਰਟੀ, ਤਰਨ ਤਾਰਨ ਨੇ ਦੱਸਿਆ ਕਿ ਰਾਸ਼ਟਰੀ ਲੀਗਲ ਸਰਵਿਸ ਅਥਾਰਟੀ, ਦਿੱਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 14 ਸਤੰਬਰ ਨੂੰ ਦੇਸ਼ ਭਰ ਦੀਆਂ ਸਾਰੀਆਂ ਅਦਾਲਤਾਂ 'ਚ ਲੋਕ ਅਦਾਲਤਾਂ ਲਗਾਈਆਂ ਗਈਆਂ | ਉਨ੍ਹਾਂ ਦੱਸਿਆ ਕਿ ਇਸ ਰਾਸ਼ਟਰੀ ਲੋਕ ਅਦਾਲਤ ਦੌਰਾਨ 138 ਐਨ. ਆਈ. ਐਕਟ, ਬੈਂਕ ਰਿਕਵਰੀ ਕੇਸ, ਲੇਬਰ ਕੇਸ, ਕੋਰਟ ਵਿਭਾਗ ਦੇ ਕੇਸ, ਬਿਜਲੀ, ਪਾਣੀ ਤੇ ਕਮੇਟੀ ਘਰ ਦੇ ਹੋਰ ਕੇਸ, ਸਾਰੀ ਤਰ੍ਹਾਂ ਦੇ ਸਿਵਲ ਕੇਸ, ਛੋਟੇ ਘੱਟ ਸਜ਼ਾ ਵਾਲੇ ਅਪਰਾਧ, ਐਮ.ਏ.ਸੀ.ਟੀ. ਦੇ ਕੇਸ, ਇੰਸ਼ੋਰੈਂਸ ਕਲੇਮ ਦੇ ਕੇਸ, ਬੈਂਕ ਰਿਕਵਰੀ ਕੇਸ ਦਾ ਵੀ ਨਿਪਟਾਰਾ ਆਪਸੀ ਰਜ਼ਾਮੰਦੀ ਨਾਲ ਕੀਤਾ ਗਿਆ | ਮਿਸ ਪਲਵਿੰਦਰਜੀਤ ਕੌਰ ਨੇ ਦੱਸਿਆ ਕਿ ਲੋਕ ਅਦਾਲਤ ਰਾਹੀਂ ਹੱਲ ਕੀਤੇ ਜਾਂਦੇ ਮੁਕੱਦਮਿਆਂ ਦੀ ਅੱਗੇ ਕਿਸੇ ਵੀ ਅਦਾਲਤ ਵਿਚ ਅਪੀਲ ਨਹੀਂ ਕੀਤੀ ਜਾਂਦੀ |

ਕਿਸਾਨ ਸੰਘਰਸ਼ ਮਜ਼ਦੂਰ ਕਮੇਟੀ ਪੰਜਾਬ ਨੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ

ਹਰੀਕੇ ਪੱਤਣ, 14 ਸਤੰਬਰ (ਸੰਜੀਵ ਕੁੰਦਰਾ)-16 ਦੇਸ਼ਾਂ ਦੇ ਕਰ ਮੁਕਤ ਸਮਝੌਤੇ ਦੇ ਵਿਰੋਧ ਵਿਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਅੱਜ ਹਰੀਕੇ ਬਾਈਪਾਸ ਤੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਤੇ ਨਾਅਰੇਬਾਜ਼ੀ ਕੀਤੀੇ ਇਸ ਮੌਕੇ ਕਿਸਾਨ ਆਗੂ ਮੇਹਰ ਸਿੰਘ ...

ਪੂਰੀ ਖ਼ਬਰ »

ਹਥਿਆਰਾਂ ਨਾਲ ਲੈਸ ਹੋ ਕੇ ਮਾਂ-ਬੇਟੀ ਨਾਲ ਮਾਰਕੁੱਟ

ਤਰਨ ਤਾਰਨ, 14 ਸਤੰਬਰ (ਪਰਮਜੀਤ ਜੋਸ਼ੀ)-ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਰੰਜਿਸ਼ ਤਹਿਤ ਹਥਿਆਰਾਂ ਨਾਲ ਲੈਸ ਹੋ ਕੇ ਮਾਂ-ਬੇਟੀ ਨਾਲ ਮਾਰਕੁੱਟ ਕਰਨ ਦੇ ਦੋਸ਼ ਹੇਠ 2 ਵਿਅਕਤੀਆਂ ਤੋਂ ਇਲਾਵਾ 3 ਅਣਪਛਾਤੇ ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਹੈ | ਐੱਸ.ਐੱਸ.ਪੀ ਧਰੁਵ ...

ਪੂਰੀ ਖ਼ਬਰ »

ਆਤਮ ਹੱਤਿਆ ਲਈ ਮਜਬੂਰ ਕਰਨ 'ਤੇ 2 ਔਰਤਾਂ ਖਿਲਾਫ਼ ਕੇਸ ਦਰਜ

ਤਰਨ ਤਾਰਨ, 14 ਸਤੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਆਤਮ ਹੱਤਿਆ ਲਈ ਇਕ ਬਜ਼ੁਰਗ ਵਿਅਕਤੀ ਨੂੰ ਮਜਬੂਰ ਕਰਨ ਦੇ ਦੋਸ਼ ਹੇਠ 2 ਔਰਤਾਂ ਖਿਲਾਫ ਕੇਸ ਦਰਜ ਕੀਤਾ ਹੈ | ਐੱਸ.ਐੱਸ.ਪੀ ਧਰੁਵ ਦਹੀਆ ਨੇ ਦੱਸਿਆ ਕਿ ਥਾਣਾ ...

ਪੂਰੀ ਖ਼ਬਰ »

ਡਿੰਪਾ ਨੂੰ ਕਮੇਟੀ ਦਾ ਮੈਂਬਰ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ : ਚੇਅ. ਭੈਲ

ਫਤਿਆਬਾਦ, 14 ਸਤੰਬਰ (ਹਰਵਿੰਦਰ ਸਿੰਘ ਧੂੰਦਾ)-ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਇਤਿਹਾਸਕ ਜਿੱਤ ਪ੍ਰਾਪਤ ਕਰਕੇ ਸੀਟ ਕੈਪਟਨ ਅਮਰਿੰਦਰ ਸਿੰਘ ਦੀ ਝੋਲੀ ਵਿਚ ਪਾਉਣ ਵਾਲੇ ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਡਿੰਪਾ ਵਲੋ ਪਾਰਟੀ ਪ੍ਰਤੀ ਵਫਾਦਾਰੀ ਨਾਲ ਨਿਭਾਈਆਂ ਜਾ ...

ਪੂਰੀ ਖ਼ਬਰ »

ਜ਼ਮੀਨ ਦਾ ਇਕਰਾਰਨਾਮਾ ਕਰ ਕੇ ਰਜਿਸਟਰੀ ਨਾ ਕਰਨ ਿਖ਼ਲਾਫ਼ ਕੇਸ ਦਰਜ

ਤਰਨਤਾਰਨ, 14 ਸਤੰਬਰ (ਹਰਿੰਦਰ ਸਿੰਘ)-ਥਾਣਾ ਸਿਟੀ ਤਰਨਤਾਰਨ ਦੀ ਪੁਲਿਸ ਨੇ ਜਮੀਨ ਦਾ ਇਕਰਾਰਨਾਮਾ ਕਰਕੇ ਰਜਿਸਟਰੀ ਨਾ ਕਰਨ ਅਤੇ ਪੈਸੇ ਵਾਪਿਸ ਮੰਗਣ ਤੇ ਨਾ ਦੇਣ ਤੋਂ ਇਲਾਵਾ ਪਰਿਵਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ 2 ਵਿਅਕਤੀਆਂ ਖਿਲਾਫ ਕੇਸ ...

ਪੂਰੀ ਖ਼ਬਰ »

ਅਣਪਛਾਤਿਆਂ ਵਲੋਂ ਨਕਦੀ ਅਤੇ ਸੋਨਾ ਚੋਰੀ

ਤਰਨ ਤਾਰਨ, 14 ਸਤੰਬਰ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਰਾਤ ਸਮੇਂ ਅਣਪਛਾਤੇ ਚੋਰਾਂ ਵਲੋਂ ਘਰ 'ਚ ਦਾਖਿਲ ਹੋ ਕੇ ਨਗਦੀ ਅਤੇ ਸੋਨੇ ਦੇ ਗਹਿਣੇ ਚੋਰੀ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ | ਐੱਸ.ਐੱਸ.ਪੀ ਧਰੁਵ ਦਹੀਆ ਨੇ ...

ਪੂਰੀ ਖ਼ਬਰ »

ਪੱਟੀ ਪੁਲਿਸ ਵਲੋਂ ਨਾਜਾਇਜ਼ ਅਸਲ੍ਹੇ ਤੇ ਚੋਰੀ ਦੇ ਮੋਟਰਸਾਈਕਲ ਸਮੇਤ 2 ਕਾਬੂ, 3 ਫਰਾਰ

ਪੱਟੀ, 14 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)-ਥਾਣਾ ਸਿਟੀ ਪੱਟੀ ਦੀ ਪੁਲਿਸ ਵਲੋਂ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਤਹਿਤ ਪੁਲਿਸ ਨੇ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਦੋ ਰਿਵਾਲਵਰ, 6 ਰੌਾਦ ਤੇ ਇਕ ਕਿਰਚ ਸਮੇਤ ਕਾਬੂ ਕੀਤਾ ਹੈ | ਇਸ ਸਬੰਧੀ ਡੀ.ਐਸ.ਪੀ ਪੱਟੀ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨਾ ਸਾੜਨ ਦੀ ਅਪੀਲ

ਤਰਨ ਤਾਰਨ, 14 ਸਤੰਬਰ (ਹਰਿੰਦਰ ਸਿੰਘ)-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅਤੇ ਸਹਿਕਾਰਤਾ ਅਤੇ ਜੇਲ੍ਹਾਂ ਬਾਰੇ ਕੈਬਿਨੇਟ ਮੰਤਰੀ ਸ਼੍ਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਚਲਾਈ ਗਈ ਮੁਹੀਮ ਤੰਦਰੁਸਤ ਪੰਜਾਬ ਅਧੀਨ ਡਿਪਟੀ ਕਮਿਸ਼ਨਰ ਤਰਨ ਤਾਰਨ ਪ੍ਰਦੀਪ ...

ਪੂਰੀ ਖ਼ਬਰ »

ਪਵਿੱਤਰ ਬਾਉਲੀ ਵਿੱਚ ਲੱਖਾਂ ਸ਼ਰਧਾਲੂਆਂ ਵਲੋਂ ਇਸ਼ਨਾਨ ਜੋੜ ਮੇਲੇ ਦੇ ਅਖੀਰਲੇ ਦਿਨ ਨਿਹੰਗ ਜਥੇਬੰਦੀਆਂ ਨੇ ਮਹੱਲਾ ਕੱਢਿਆ

ਗੋਇੰਦਵਾਲ ਸਾਹਿਬ, 14 ਸਤੰਬਰ (ਵਰਿੰਦਰ ਸਿੰਘ ਰੰਧਾਵਾ)-ਗੁਰੂ ਅਮਰਦਾਸ ਜੀ ਦੇ ਜੋਤੀ ਜੋਤ ਸਮਾਉਣ ਦੇ ਦਿਹਾੜੇ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ (ਮੇਲਾ ਜੱਗ) ਗੁਰਦੁਆਰਾ ਸ਼੍ਰੀ ਬਾਉਲੀ ਸਾਹਿਬ ਗੋਇੰਦਵਾਲ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਨੇ ਕੇਂਦਰ ਸਰਕਾਰ ਦਾ ਪੂਤਲਾ ਫੂਕਿਆ

ਤਰਨ ਤਾਰਨ, 14 ਸਤੰਬਰ (ਗੁਰਪ੍ਰੀਤ ਸਿੰਘ ਕੱਦ ਗਿੱਲ)-ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਸੂਬਾ ਕੋਰ ਕਮੇਟੀ ਦੀ ਮੀਟਿੰਗ ਵਿਚ ਕੀਤੇ ਫੈਸਲੇ ਮੁਤਾਬਕ ਸ਼ਨੀਵਾਰ ਨੂੰ ਹਜ਼ਾਰਾਂ ਕਿਸਾਨਾਂ, ਮਜ਼ਦੂਰਾਂ ਬੀਬੀਆਂ ਅਤੇ ਬੱਚਿਆਂ ਨੇ ਸ਼ੇਰੋਂ ਦੇ ਗੁਰਦੁਆਰਾ ...

ਪੂਰੀ ਖ਼ਬਰ »

ਨਾਰਕੋਟਿਕ ਸੈੱਲ ਪੱਟੀ ਵਲੋਂ ਦੋ ਵਿਅਕਤੀ ਨੂੰ 40 ਗ੍ਰਾਮ ਹੈਰੋਇਨ ਤੇ ਮੋਟਰਸਾਈਕਲ ਸਮੇਤ ਕਾਬੂ

ਪੱਟੀ, 14 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)-ਨਾਰਕੋਟਿਕ ਸੈਲ ਪੱਟੀ ਨੇ ਨਾਕੇ ਦੌਰਾਨ ਦੋ ਵਿਅਕਤੀਆਂ ਨੂੰ 40 ਗ੍ਰਾਮ ਹੈਰੋਇਨ ਅਤੇ ਮੋਟਰਸਾਈਕਲ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆ ਨਾਰਕੋਟਿਕ ਸੈਲ ਪੱਟੀ ਦੇ ਇੰਚਾਂਰਜ ...

ਪੂਰੀ ਖ਼ਬਰ »

ਮਾਂ-ਭੂੁਮੀ ਤੋਂ ਵਿਛੜੇ ਸਿੱਖਾਂ ਨੂੰ ਕਾਲੀ ਸੂਚੀ 'ਚੋਂ ਬਾਹਰ ਕਰਨਾ ਕੇਂਦਰ ਦਾ ਸ਼ਲਾਘਾਯੋਗ ਫ਼ੈਸਲਾ–ਪਖੋਕੇ, ਭਰੋਵਾਲ

ਤਰਨ ਤਾਰਨ, 14 ਸਤੰਬਰ (ਲਾਲੀ ਕੈਰੋਂ)-ਕੇਂਦਰ ਵਿਚਲੀ ਭਾਜਪਾ ਸਰਕਾਰ ਨੇ ਇਕ ਇਤਿਹਾਸਕ ਫੈਸਲਾ ਲੈਂਦਿਆਂ ਤਿੰਨ ਦਹਾਕਿਆਂ ਤੋਂ ਆਪਣੀ ਮਾਂ -ਭੂਮੀ, ਪਰਿਵਾਰਾਂ ਤੇ ਆਪਣੇ ਹਮਸਾਇਆਂ ਤੋਂ ਦੂਰ ਜ਼ਿੰਦਗੀ ਗੁਜਾਰਨ ਲਈ ਮਜਬੂਰ ਕੀਤੇ 312 ਸਿੱਖਾਂ ਦੇ ਨਾਮ ਕਾਲੀ ਸੂਚੀ ਵਿਚੋਂ ...

ਪੂਰੀ ਖ਼ਬਰ »

ਕਬੱਡੀ ਖਿਡਾਰੀ ਹਰਸੁਮੀਤ ਸਿੰਘ ਦਾ ਪੱਟੀ ਪੁੱਜਣ 'ਤੇ ਕੀਤਾ ਭਰਵਾਂ ਸਵਾਗਤ

ਪੱਟੀ, 14 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)-ਕਬੱਡੀ ਖਿਡਾਰੀ ਹਰਸੁਮੀਤ ਸਿੰਘ ਦਾ ਪੱਟੀ ਪੁੱਜਣ ਤੇ ਬਲਾਕ ਸੰਮਤੀ ਪੱਟੀ ਦੇ ਚੇਅਰਮੈਨ ਸੁਖਵਿੰਦਰ ਸਿੰਘ ਸਿੱਧੂ ਅਤੇ ਸਾਥੀਆਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਚੇਅਰਮੈਨ ਸੁਖਵਿੰਦਰ ਸਿੰਘ ਸਿੱਧੂ ਅਤੇ ਦਫਤਰ ...

ਪੂਰੀ ਖ਼ਬਰ »

ਪਾਇਨਲੈਂਡਸ ਇੰਟਰਨੈਸ਼ਨਲ ਕਾਨਵੈਂਟ ਸਕੂਲ ਵਿਖੇ ਹਿੰਦੀ ਦਿਵਸ ਮਨਾਇਆ

ਝਬਾਲ, 14 ਸਤੰਬਰ (ਸਰਬਜੀਤ ਸਿੰਘ)-ਪਾਇਨਲੈਂਡਸ ਇੰਟਰਨੈਸ਼ਨਲ ਕਾਨਵੈਂਟ ਸਕੂਲ ਗੱਗੋਬੂਹਾ ਵਿਖੇ ਪਿ੍ੰਸੀਪਲ ਜਤਿੰਦਰ ਕੋਰ ਦੀ ਦੇਖ ਰੇਖ ਹੇਠ ਹਿੰਦੀ ਦਿਵਸ ਮਨਾਇਆ ਗਿਆ | ਇਸ ਸਮੇਂ ਸਕੂਲ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਕੌਮੀ ਭਾਸ਼ਾ ਹਿੰਦੀ ਬਾਰੇ ਵਿਸਥਾਰ ਨਾਲ ...

ਪੂਰੀ ਖ਼ਬਰ »

ਸ਼ਿਵਾਲਿਕ ਪਬਲਿਕ ਸਕੂਲ ਝਬਾਲ ਦੇ ਬੱਚਿਆਂ ਵਲੋਂ ਵਾਲੀਬਾਲ ਵਿਚੋਂ ਪਹਿਲਾ ਸਥਾਨ ਪ੍ਰਾਪਤ

ਝਬਾਲ, 14 ਸਤੰਬਰ (ਸਰਬਜੀਤ ਸਿੰਘ)-ਤਰਨ ਤਾਰਨ ਵਿਖੇ ਹੋਏ ਜ਼ਿਲ੍ਹਾ ਪੱਧਰੀ ਵਾਲੀਬਾਲ ਮੁਕਾਬਲੇ ਵਿੱਚ ਬਾਬਾ ਬੁੱਢਾ ਜੀ ਜ਼ੋਨ ਵਿਚ ਸ਼ਿਵਾਲਿਕ ਪਬਲਿਕ ਸੀਨੀ.ਸੈਕੰ. ਸਕੂਲ ਝਬਾਲ ਦੀ ਟੀਮ ਨੇ ਜ਼ਿਲ੍ਹੇ ਭਰ ਦੀਆਂ ਟੀਮਾ 'ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ | ਇਸ ਸਬੰਧੀ ...

ਪੂਰੀ ਖ਼ਬਰ »

ਵਿਧਾਇਕ ਸਿੱਕੀ ਦੀ ਅਗਵਾਈ 'ਚ ਕਰਵਾਇਆ ਜਾਵੇਗਾ ਪਿੰਡ ਦਾ ਸਰਬਪੱਖੀ ਵਿਕਾਸ-ਸਰਪੰਚ

ਸ਼ਾਹਬਾਜ਼ਪੁਰ, 14 ਸਤੰਬਰ (ਪਰਦੀਪ ਬੇਗੇਪੁਰ)-ਪੰਜਾਬ ਅੰਦਰ ਜਦੋਂ ਵੀ ਕਾਂਗਰਸ ਦੀ ਸਰਕਾਰ ਬਣੀ ਹੈ ਸੂਬੇ ਦੇ ਹਰੇਕ ਪਿੰਡ 'ਚ ਵਿਕਾਸ ਹੋਇਆ ਹੈ ਅਤੇ ਹਰੇਕ ਵਰਗ ਨੂੰ ਬਣਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ ਉਕਤ ਵਿਚਾਰ ਪਿੰਡ ਸ਼ਾਹਬਾਜ਼ਪੁਰ ਦੇ ਨੌਜਵਾਨ ...

ਪੂਰੀ ਖ਼ਬਰ »

ਸ.ਸ.ਸ. (ਲੜਕੇ) ਤਰਨ ਤਾਰਨ ਵਿਖੇ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ

ਤਰਨ ਤਾਰਨ, 14 ਸਤੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਤਰਨ ਤਾਰਨ ਸਤਨਾਮ ਸਿੰਘ ਬਾਠ ਦੇ ਹੁਕਮਾਂ ਅਤੇ ਪਿ੍ੰਸੀਪਲ ਜਗਵਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਰਕਾਰੀ ਸੈਕੰਡਰੀ ਸਕੂਲ (ਲੜਕੇ) ਤਰਨ ਤਾਰਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ...

ਪੂਰੀ ਖ਼ਬਰ »

ਗਣੇਸ਼ ਚਤੁਰਥੀ ਮੌਕੇ ਭਾਰੀ ਗੂੰਜ ਨਾਲ ਗਣੇਸ਼ ਮੂਰਤੀ ਦਾ ਕੀਤਾ ਵਿਸਰਜਨ

ਤਰਨ ਤਾਰਨ, 14 ਸਤੰਬਰ (ਹਰਿੰਦਰ ਸਿੰਘ)-ਗਣੇਸ਼ ਚਤੁਰਥੀ ਦੇ ਦਿਨ ਭਗਵਾਨ ਸ੍ਰੀ ਗਣੇਸ਼ ਦੀ ਮੂਰਤੀ ਨੂੰ ਆਪਣੇ ਆਪਣੇ ਘਰਾਂ ਵਿਚ ਗਣੇਸ਼ ਭਗਤਾਂ ਵਲੋਂ 11 ਦਿਨ ਘਰ ਵਿਚ ਰੱਖਣ ਉਪਰੰਤ 'ਗਣਪਤੀ ਬਪਾ ਮੌਰੀਆ' ਦੇ ਆਕਾਸ਼ ਗੁੰਜਾਓ ਨਾਅਰਿਆਂ ਵਿਚ ਮੂਰਤੀ ਦਾ ਸ਼ਰਧਾ ਪੂਰਵਕ ਬਿਆਸ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਹਰੇਕ ਫਰੰਟ 'ਤੇ ਬੁਰੀ ਤਰ੍ਹਾਂ ਫੇਲ੍ਹ ਹੋਈ-ਹਰਮੀਤ ਸੰਧੂ

ਝਬਾਲ, 14 ਸਤੰਬਰ (ਸੁਖਦੇਵ ਸਿੰਘ)-ਪੰਜਾਬ ਅੰਦਰ ਸਰਕਾਰ ਨਾਂ ਦੀ ਕੋਈ ਚੀਜ਼ ਨਹੀਂ ਹੈ ਅਤੇ ਰਾਜ ਵਿਚ ਅਮਨ ਤੇ ਕਾਨੂੰਨ ਦੀ ਸਥਿਤੀ ਇੰਨੀ ਵਿਗੜ ਗਈ ਹੈ ਕਿ ਪੁਲਿਸ ਵੀ ਆਪਣੇ ਆਪ ਨੂੰ ਸੁਰੱਖਿਅਤ ਨਹੀਂ ਸਮਝ ਰਹੀ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ...

ਪੂਰੀ ਖ਼ਬਰ »

ਖੇਤੀ ਮਹਿਰਾਂ ਵਲੋਂ ਨਵੀਨਤਮ ਕੁਦਰਤ ਪੱਖੀ ਤਕਨੀਕਾਂ ਅਪਣਾਉਣ ਦਾ ਸੱਦਾ ਦਿੱਤਾ

ਪੱਟੀ, 14 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ) ¸ਡਿਪਟੀ ਕਮਿਸ਼ਨਰ ਤਰਨ ਤਾਰਨ ਪ੍ਰਦੀਪ ਕੁਮਾਰ ਸੱਭਰਵਾਲ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਫ਼ਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਸਬੰਧੀ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਤਹਿਤ ਬਲਾਕ ਪੱਟੀ ਦੇ ਪਿੰਡ ਕੰਡਿਆਲਾ ਵਿਖੇ ...

ਪੂਰੀ ਖ਼ਬਰ »

ਆੜ੍ਹਤੀਆਂ ਲਈ ਮੂਹਰੇ ਹੋ ਕੇ ਲੜਦਾ ਰਿਹਾ ਹਾਂ ਤੇ ਅੱਗੇ ਵੀ ਲੜਦਾ ਰਹਾਂਗਾ-ਚੇਅ: ਕਾਲੜਾ

ਤਰਨ ਤਾਰਨ, 14 ਸਤੰਬਰ (ਲਾਲੀ ਕੈਰੋਂ)-ਪੰਜਾਬ ਮੰਡੀ ਬੋਰਡ ਦੇ ਨਵ ਨਿਯੁਕਤ ਵਾਈਸ ਚੇਅਰਮੈਨ ਵਿਜੈ ਕਾਲੜਾ ਵਲੋਂ ਆੜ੍ਹਤੀ ਐਸੋ: ਤਰਨ ਤਾਰਨ ਦੇ ਵਿਸ਼ੇਸ਼ ਸੱਦੇ ਤੇ ਤਰਨ ਤਾਰਨ ਦਾਣਾ ਮੰਡੀ ਵਿਖੇ ਪਹੁੰਚਣ ਤੇ ਆੜ੍ਹਤੀ ਐਸੋ: ਤਰਨ ਤਾਰਨ ਦੇ ਪ੍ਰਧਾਨ ਕਰਨੈਲ ਸਿੰਘ ਦੇਊ ਦੀ ...

ਪੂਰੀ ਖ਼ਬਰ »

ਗੁ. ਡੇਹਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਵਲੋਂ ਸ਼ਤਾਬਦੀ ਸਮਾਗਮ ਸਬੰਧੀ ਵੱਖ ਵੱਖ ਕਾਰਜਾਂ ਲਈ ਉਲੀਕੇ ਪ੍ਰੋਗਰਾਮ

ਫਤਿਆਬਾਦ, 14 ਸਤੰਬਰ (ਹਰਵਿੰਦਰ ਸਿੰਘ ਧੂੰਦਾ)-ਗੁਰੂ ਨਾਨਕ ਦੇਵ ਜੀ ਦੇ ਪਿਤਾ ਪੁਰਖੀ ਨਗਰ (ਪੱਠੇਵਿੰਡਪੁਰ) ਗੁਰਦੁਆਰਾ ਡੇਹਰਾ ਸਾਹਿਬ ਲੁਹਾਰ ਵਿਖੇ, ਬਾਬਾ ਲੱਖਾ ਸਿੰਘ ਕੋਟੇ ਵਾਲਿਆਂ ਦੀ ਅਗਵਾਈ ਹੇਠ 1-2-3- ਨਵੰਬਰ ਨੂੰ ਮਨਾਏ ਜਾ ਰਹੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਲੈ ...

ਪੂਰੀ ਖ਼ਬਰ »

ਗੁਰਪ੍ਰੀਤ ਕੌਰ ਨੇ ਬਤੌਰ ਸੀ.ਐੱਚ.ਟੀ ਸਰਕਾਰੀ ਐਲੀਮੈਂਟਰੀ ਰਸੂਲਪੁਰ ਵਿਖੇ ਅਹੁਦਾ ਸੰਭਾਲਿਆ

ਤਰਨ ਤਾਰਨ, 14 ਸਤੰਬਰ (ਹਰਿੰਦਰ ਸਿੰਘ)-ਸਿੱਖਿਆ ਵਿਭਾਗ ਵਿਚ ਬਤੌਰ ਸਿੱਖਿਆ ਪ੍ਰੋਵਾਈਡਰ ਅਧਿਆਪਕ ਵਜੋਂ 11 ਸਾਲਾਂ ਦੇ ਕਰੀਬ ਸਰਵਿਸ ਕਰਦਿਆਂ ਸਿੱਖਿਆ ਵਿਭਾਗ ਵਿਚ ਕੋਟੇ ਦੀ ਸਿੱਧੀ ਭਰਤੀ ਦਾ ਵਿਭਾਗੀ ਟੈਸਟ ਪਾਸ ਕਰਦਿਆਂ ਬਤੌਰ ਸੈਂਟਰ ਹੈੱਡ ਟੀਚਰ ਸ੍ਰੀਮਤੀ ...

ਪੂਰੀ ਖ਼ਬਰ »

ਥਾਣਾ ਸਦਰ 'ਚ ਖੁੱਲਿ੍ਹਆ ਕਾਨੂੰਨੀ ਸਹਾਇਤਾ ਕਲੀਨਕ

ਤਰਨ ਤਾਰਨ, 14 ਸਤੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਤਰਨ ਤਾਰਨ ਦੇ ਥਾਣਾ ਸਦਰ ਵਿਖੇ ਮੁਫ਼ਤ ਕਾਨੂੰਨੀ ਸਹਾਇਤਾ ਕਲੀਨਿਕ ਖੋਲਿ੍ਹਆ ਗਿਆ | ਇਸ ਕਲੀਨਕ ਦਾ ਉਦਘਾਟਨ ਸੀ.ਜੇ.ਐੱਮ. ਕਮ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ...

ਪੂਰੀ ਖ਼ਬਰ »

ਬਾਬਾ ਸੰਤੋਖ ਸਿੰਘ ਬੀੜ੍ਹ ਸਾਹਿਬ ਵਾਲਿਆਂ ਵਲੋਂ ਚੇਅਰਮੈਨ ਰਣਜੀਤ ਸਿੰਘ ਰਾਣਾ ਸਨਮਾਨਿਤ

ਸਰਾਏਾ ਅਮਾਨਤ ਖਾਂ, 14 ਸਤੰਬਰ (ਨਰਿੰਦਰ ਸਿੰਘ ਦੋਦੇ)-ਬਲਾਕ ਸੰਮਤੀ ਗੰਡੀਵਿੰਡ ਦੇ ਨਵ ਨਿਯੁਕਤ ਚੇਅਰਮੈਨ ਰਣਜੀਤ ਸਿੰਘ ਰਾਣਾ ਗੰਡੀਵਿੰਡ ਗੁਰਦੁਆਰਾ ਸੰਤ ਨਿਵਾਸ ਠੱਠਾ ਬੀੜ੍ਹ ਸਾਹਿਬ ਪੁੱਜਣ 'ਤੇ ਬਾਬਾ ਸੰਤੋਖ ਸਿੰਘ ਵਲੋਂ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਚੇਅ: ਬੇਅੰਤ ਸਿੰਘ ਸ਼ੇਰੋਂ ਵਲੋਂ ਕਾਂਗਰਸੀ ਵਰਕਰਾਂ ਸਮੇਤ ਚੇਅਰਪਰਸਨ ਮਮਤਾ ਦੱਤਾ ਦਾ ਸਨਮਾਨ

ਤਰਨ ਤਾਰਨ, 14 ਸਤੰਬਰ (ਲਾਲੀ ਕੈਰੋਂ)-ਪੰਜਾਬ ਮਹਿਲਾ ਕਾਂਗਰਸ ਦੇ ਪ੍ਰਧਾਨ ਮਮਤਾ ਦੱਤਾ ਨੂੰ ਮੁੱਖ ਮੰਤਰੀ ਕੈਪ: ਅਮਰਿੰਦਰ ਸਿੰਘ ਵਲੋਂ ਪੰਜਾਬ ਖਾਦੀ ਬੋਰਡ ਦਾ ਚੇਅਰਮੈਨ ਬਣਾਉਣ ਤੇ ਤਰਨ ਤਾਰਨ ਜ਼ਿਲ੍ਹਾ ਕਾਂਗਰਸ ਐੱਸ.ਸੀ ਸੈੱਲ ਦੇ ਚੇਅਰਮੈਨ ਡਾ: ਬੇਅੰਤ ਸਿੰਘ ਸ਼ੇਰੋਂ ...

ਪੂਰੀ ਖ਼ਬਰ »

ਬਾਬਾ ਦੀਪ ਸਿੰਘ ਜੀ ਲੋਕ ਭਲਾਈ ਸੁਸਾਇਟੀ ਵਲੋਂ ਮੁਫ਼ਤ ਨਸ਼ਾ ਛੁਡਾਊ ਕੈਂਪ ਅੱਜ-ਪ੍ਰਧਾਨ ਸੁੱਖ

ਫਤਿਆਬਾਦ, 14 ਸਤੰਬਰ (ਹਰਵਿੰਦਰ ਸਿੰਘ ਧੂੰਦਾ)¸ਬਾਬਾ ਦੀਪ ਸਿੰਘ ਜੀ ਲੋਕ ਭਲਾਈ ਸੁਸਾਇਟੀ ਦੇ ਪ੍ਰਧਾਨ ਸੁਖਵਿੰਦਰ ਸਿੰਘ ਸੁੱਖ ਫਤਿਆਬਾਦ ਨੇ ਦੱਸਿਆ ਕਿ ਨਸ਼ਿਆ ਵਿਚ ਰੁੜ੍ਹਦੀ ਜਵਾਨੀ ਨੂੰ ਬਚਾਉਣ ਲਈ ਪਿਛਲੇ 7-8 ਸਾਲਾਂ ਤੋਂ ਨਸ਼ਿਆਂ ਖਿਲਾਫ਼ ਹੋਕਾ ਦੇਣ ਵਾਲੀ ਤੇ ...

ਪੂਰੀ ਖ਼ਬਰ »

ਇੰਪਲਾਈਜ਼ ਫੈਡਰੇਸ਼ਨ (ਪਹਿਲਵਾਨ) ਗਰੁੱਪ ਦਾ ਵਫ਼ਦ ਨਿਗਰਾਨ ਇੰਜੀਨੀਅਰ ਨੂੰ ਮਿਲਿਆ

ਤਰਨ ਤਾਰਨ, 14 ਸਤੰਬਰ (ਹਰਿੰਦਰ ਸਿੰਘ)- ਇੰਪਲਾਈਜ਼ ਫੈਡਰੇਸ਼ਨ (ਪਹਿਲਵਾਨ) ਦਾ ਵਫਦ ਨਿਗਰਾਨ ਇੰਜੀ: ਹਲਕਾ ਤਰਨ ਤਾਰਨ ਨੂੰ ਗੁਰਭੇਜ ਸਿੰਘ ਢਿੱਲੋਂ ਪ੍ਰਧਾਨ ਸਰਕਲ ਤਰਨ ਤਾਰਨ ਦੀ ਅਗਵਾਈ 'ਚ ਮਿਲਿਆ, ਜਿਸ ਵਿਚ ਨਿਗਰਾਨ ਇੰਜੀ: ਤਰਨ ਤਾਰਨ ਸਹਾਇਕ ਲਾਈਨਮੈਨਾਂ ਨੂੰ ਤਰੱਕੀ ...

ਪੂਰੀ ਖ਼ਬਰ »

ਐੱਸ.ਐੱਸ.ਪੀ ਧਰੁਵ ਦਹੀਆ ਦੀ ਸਖਤੀ ਕਾਰਨ ਨਸ਼ਿਆਂ ਦੇ ਵਪਾਰੀ ਖੰਭ ਲਗਾ ਦੇ ਉੱਡੇ-ਸੰਘਾ

ਤਰਨ ਤਾਰਨ, 14 ਸਤੰਬਰ (ਹਰਿੰਦਰ ਸਿੰਘ)-ਸਰਹੱਦੀ ਜ਼ਿਲ੍ਹਾ ਤਰਨ ਤਾਰਨ ਜੋ ਕਿ ਨਸ਼ਿਆਂ ਦੇ ਸੌਦਾਗਰਾਂ ਦੀ ਬਦੌਲਤ ਦਿਨ ਬ ਦਿਨ ਹਰ ਪਖੋਂ ਕਮਜ਼ੋਰ ਹੋਈ ਜਾ ਰਿਹਾ ਸੀ, ਨੂੰ ਜਦ ਤੋਂ ਧਰੁਵ ਦਹੀਆ ਵਰਗੇ ਐੱਸ.ਐੱਸ.ਪੀ. ਦੀ ਕ੍ਰਿਪਾ ਦਿ੍ਸ਼ਟੀ ਹੋਈ ਹੈ, ਇਸ ਜ਼ਿਲ੍ਹੇ ਦਾ ਗ੍ਰਾਫ ...

ਪੂਰੀ ਖ਼ਬਰ »

ਚੇਅਰਮੈਨ ਰਣਜੀਤ ਸਿੰਘ ਰਾਣਾ ਕਾਂਗਰਸੀ ਵਰਕਰਾਂ ਵਲੋਂ ਸਨਮਾਨਤ

ਝਬਾਲ, 14 ਸਤੰਬਰ (ਸਰਬਜੀਤ ਸਿੰਘ)-ਬਲਾਕ ਸੰੰਮਤੀ ਗੰਡੀਵਿੰਡ ਦੇ ਚੇਅਰਮੈਨ ਰਣਜੀਤ ਸਿੰਘ ਰਾਣਾ ਗੰਡੀਵਿੰਡ ਨੂੰ ਸਰਪੰਚ ਗੁਰਸੇਵਕ ਸਿੰਘ ਛੀਨਾ ਨੇ ਕਾਂਗਰਸੀ ਵਰਕਰਾਂ ਸਮੇਤ ਸਨਮਾਨਤ ਕਰਦਿਆਂ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਵਲੋਂ ਰਣਜੀਤ ਸਿੰਘ ਰਾਣਾ ਨੂੰ ...

ਪੂਰੀ ਖ਼ਬਰ »

312 ਸਿੱਖਾਂ ਦੇ ਨਾਂ ਕਾਲੀ ਸੂਚੀ ਚੋ ਹਟਵਾਉਣੇ ਸ਼੍ਰੋਮਣੀ ਅਕਾਲੀ ਦਲ ਦੀ ਵੱਡੀ ਪ੍ਰਾਪਤੀ–ਔਲਖ

ਫਤਿਆਬਾਦ, 14 ਸਤੰਬਰ (ਹਰਵਿੰਦਰ ਸਿੰਘ ਧੂੰਦਾ)-ਪਿਛਲੇ ਕਰੀਬ ਤਿੰਨ ਚਾਰ ਦਹਾਕਿਆਂ ਤੋਂ ਵਿਦੇਸ਼ਾਂ ਵਿਚ ਪਨਾਹ ਲੈ ਕੇ ਰਹਿ ਰਹੇ ਸਿੱਖਾਂ, ਜਿਨ੍ਹਾਂ ਨੂੰ ਕਾਲੀ ਸੂਚੀ ਵਿਚ ਸ਼ਾਮਲ ਕਰਕੇ ਆਪਣੀ ਸਰ ਜਮੀਨ ਨਾਲੋਂ ਤੋੜ ਦਿੱਤਾ ਗਿਆ ਸੀ, ਦੇ ਨਾਂ ਕਾਲੀ ਸੂਚੀ ਵਿਚੋਂ ਹਟਾਏ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਦਾ ਸਕੂਲ ਪਹੁੰਚਣ 'ਤੇ ਸਨਮਾਨ

ਸ਼ਾਹਬਾਜ਼ਪੁਰ, 14 ਸਤੰਬਰ (ਪਰਦੀਪ ਬੇਗੇਪੁਰ)-ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸਿੱ.) ਸਤਨਾਮ ਸਿੰਘ ਬਾਠ ਦਾ ਸਥਾਨਕ ਸ਼ਹੀਦ ਭਾਈ ਇੰਦਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਵਿਖੇ ਪਹੁੰਚਣ 'ਤੇ ਪਿੰ੍ਰਸੀਪਲ ਮਿਸ ਬਲਜਿੰਦਰ ਕੌਰ, ਚੇਅ: ਗੁਰਵਿੰੰਦਰ ਸਿੰਘ ਅਤੇ ...

ਪੂਰੀ ਖ਼ਬਰ »

ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੀ ਮੀਟਿੰਗ

ਤਰਨ ਤਾਰਨ, 14 ਸਤੰਬਰ (ਹਰਿੰਦਰ ਸਿੰਘ)-ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਦਾ ਜ਼ਿਲ੍ਹਾ ਕਮੇਟੀ ਮੈਂਬਰ ਸਾਥੀ ਸੁਖਜੀਤ ਸਿੰਘ ਜੱਸਾ ਗੋਹਲਵੜ ਸਾਥੀਆਂ ਸਮੇਤ ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਸਬੰਧਿਤ ਸੈਂਟਰ ਆਫ ਟਰੇਡ ਯੂਨੀਅਨ (ਸੀ.ਟੀ.ਯੂ.) ਪੰਜਾਬ ਸ਼ਾਮਲ ਹੋਣ ਦਾ ...

ਪੂਰੀ ਖ਼ਬਰ »

ਚੰਡੀਗੜ੍ਹ ਯੂਨੀਵਰਸਿਟੀ ਦਾ ਨਾਂਅ ਚੋਟੀ ਦੀਆਂ 'ਵਰਸਿਟੀਆਂ 'ਚ ਸ਼ਾਮਿਲ, ਨੈਕ ਵਲੋਂ ਮਿਲਿਆ ਏ+ ਦਰਜਾ

ਚੰਡੀਗੜ੍ਹ, 14 ਸਤੰਬਰ (ਅਜਾਇਬ ਸਿੰਘ ਔਜਲਾ)-ਚੰਡੀਗੜ੍ਹ ਯੂਨੀਵਰਸਿਟੀ 'ਨੈਕ' ਤੋਂ ਏ+ ਦਰਜਾ ਹਾਸਲ ਕਰਨ ਵਾਲੀ ਪੰਜਾਬ ਦੀ ਪਹਿਲੀ ਸਟੇਟ ਪ੍ਰਾਈਵੇਟ ਯੂਨੀਵਰਸਿਟੀ ਬਣੀ ਹੈ ਇਹ ਗੱਲ ਅੱਜ ਚੰਡੀਗੜ੍ਹ ਪ੍ਰੈੱਸ ਕਲੱਬ ਵਿਖੇ ਇਕ ਪੱਤਰਕਾਰ ਸੰਮੇਲਨ ਦੌਰਾਨ ਚੰਡੀਗੜ੍ਹ ...

ਪੂਰੀ ਖ਼ਬਰ »

ਨੈਸ਼ਨਲ ਲੋਕ ਅਦਾਲਤ ਦੌਰਾਨ ਤਰਨਤਾਰਨ 68 ਤੇ ਝਬਾਲ ਦੇ 36 ਇੰਤਕਾਲ ਕੀਤੇ ਦਰਜ

ਤਰਨ ਤਾਰਨ, 14 ਸਤੰਬਰ (ਹਰਿੰਦਰ ਸਿੰਘ)—ਨੈਸ਼ਨਲ ਲੀਗਲ ਸਰਵਿਸ ਅਥਾਰਟੀ ਦਿੱਲੀ ਵਲੋਂ ਦੇਸ਼ ਭਰ ਵਿਚ ਲਗਾਈ ਗਈ ਨੈਸ਼ਨਲ ਲੋਕ ਅਦਾਲਤ ਤਰਨਤਾਰਨ ਵਿਚ ਵੀ ਲਗਾਈ ਗਈ ਜਿਸ ਵਿਚ ਤਹਿਸੀਲ ਕੰਪਲੈਕਸ ਤਰਨਤਾਰਨ ਵਿਚ ਤਰਨਤਾਰਨ ਦੇ 42 ਅਤੇ ਝਬਾਲ ਦੇ 36 ਇੰਤਕਾਲ ਦਰਜ ਕੀਤੇ ਗਏ | ਇਸ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX