ਤਾਜਾ ਖ਼ਬਰਾਂ


ਕਿਸਾਨਾਂ ਨੂੰ ਤੋਹਫ਼ਾ, ਸਰਕਾਰ ਵਲੋਂ ਰਬੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ 'ਚ ਵਾਧੇ ਦਾ ਐਲਾਨ
. . .  1 minute ago
ਨਵੀਂ ਦਿੱਲੀ, 23 ਅਕਤੂਬਰ- ਕੇਂਦਰੀ ਕੈਬਨਿਟ ਨੇ ਦੀਵਾਲੀ ਤੋਂ ਪਹਿਲਾਂ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਅੱਜ ਕੇਂਦਰੀ ਕੈਬਨਿਟ ਦੀ ਬੈਠਕ ਹੋਈ, ਜਿਸ 'ਚ ਸਰਕਾਰ ਨੇ ਰਬੀ ਸੀਜ਼ਨ ਦੀਆਂ ਫ਼ਸਲਾਂ ਦਾ...
ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ, ਦਿੱਲੀ ਦੀਆਂ ਅਣ-ਅਧਿਕਾਰਿਤ ਕਾਲੋਨੀਆਂ ਹੋਣਗੀਆਂ ਨਿਯਮਿਤ
. . .  24 minutes ago
ਨਵੀਂ ਦਿੱਲੀ, 23 ਅਕਤੂਬਰ ਦਿੱਲੀ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਸਰਕਾਰ ਨੇ ਅੱਜ ਦਿੱਲੀ 'ਚ ਅਣ-ਅਧਿਕਾਰਿਤ ਕਾਲੋਨੀਆਂ ਨੂੰ ਨਿਯਮਿਤ ਕਰਨ...
550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਲਈ ਰੇਲ ਗੱਡੀਆਂ ਦੀ ਸੂਚੀ ਜਾਰੀ
. . .  41 minutes ago
ਨਵਾਂਸ਼ਹਿਰ, 23 ਅਕਤੂਬਰ (ਗੁਰਬਖ਼ਸ਼ ਸਿੰਘ ਮਹੇ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੇਲਵੇ ਵਿਭਾਗ ਵਲੋਂ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਅਤੇ ਹੋਰ ਰੇਲਵੇ...
ਗੜ੍ਹਸ਼ੰਕਰ ਵਿਖੇ ਸ਼੍ਰੋਮਣੀ ਕਮੇਟੀ ਕਾਲਜਾਂ ਦੇ 16ਵੇਂ ਖ਼ਾਲਸਾਈ ਖੇਡ ਉਤਸਵ ਦਾ ਸ਼ਾਨਦਾਰ ਆਗਾਜ਼
. . .  about 1 hour ago
ਗੜ੍ਹਸ਼ੰਕਰ, 23 ਅਕਤੂਬਰ (ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਉਚੇਰੀ ਸਿੱਖਿਆ ਕਾਲਜਾਂ ਦਾ 16ਵਾਂ ਖ਼ਾਲਸਾਈ ਖੇਡ ਉਤਸਵ ਸਥਾਨਕ ਬੱਬਰ ਅਕਾਲੀ ਮੈਮੋਰੀਅਲ...
ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਕਾਂਗਰਸ ਦੇ ਸੀਨੀਅਰ ਨੇਤਾਵਾਂ ਨਾਲ ਕੀਤੀ ਜਾਵੇਗੀ ਬੈਠਕ
. . .  about 1 hour ago
ਨਵੀਂ ਦਿੱਲੀ, 23 ਅਕਤੂਬਰ- ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਐੱਨ. ਆਰ. ਸੀ. ਦੇ ਮੁੱਦੇ 'ਤੇ...
ਸੁਲਤਾਨਵਿੰਡ 'ਚ ਨਸ਼ੇ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ
. . .  about 1 hour ago
ਸੁਲਤਾਨਵਿੰਡ, 23 ਅਕਤੂਬਰ (ਗੁਰਨਾਮ ਸਿੰਘ ਬੁੱਟਰ)- ਅੰਮ੍ਰਿਤਸਰ ਦੇ ਇਤਿਹਾਸਕ ਪਿੰਡ ਸੁਲਤਾਨਵਿੰਡ 'ਚ ਨਸ਼ਿਆਂ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ...
ਤਲਵੰਡੀ ਸਾਬੋ 'ਚ ਲੁਟੇਰਿਆ ਵਲੋਂ 17 ਲੱਖ ਰੁਪਏ ਦੀ ਲੁੱਟ
. . .  about 1 hour ago
ਤਲਵੰਡੀ ਸਾਬੋ, 23 ਅਕਤੂਬਰ (ਰਣਜੀਤ ਸਿੰਘ ਰਾਜੂ)- ਸਥਾਨਕ ਨੱਤ ਰੋਡ 'ਤੇ ਸਥਿਤ ਇੱਕ ਫਾਈਨੈਂਸ ਕੰਪਨੀ ਦੇ ਦਫ਼ਤਰ 'ਚੋਂ ਬੈਂਕ 'ਚ ਪੈਸੇ ਜਮਾ ਕਰਾਉਣ ਜਾ ਰਹੇ ਕੰਪਨੀ ਦੇ...
ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ ਮਿਲੀ ਜ਼ਮਾਨਤ
. . .  about 2 hours ago
ਨਵੀਂ ਦਿੱਲੀ, 23 ਅਕਤੂਬਰ- ਮਨੀ ਲਾਂਡਰਿੰਗ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ 25 ਹਜ਼ਾਰ ਰੁਪਏ ਦੇ ਨਿੱਜੀ ਮੁਚੱਲਕੇ 'ਤੇ ਜ਼ਮਾਨਤ ਦੇ ਦਿੱਤੀ...
ਪੰਜਾਬ ਹੋਮਗਾਰਡ ਦਾ ਮੁਲਾਜ਼ਮ ਹੋਇਆ ਠੱਗੀ ਦਾ ਸ਼ਿਕਾਰ
. . .  about 2 hours ago
ਗੁਰੂਹਰਸਹਾਏ, 23 ਅਕਤੂਬਰ (ਕਪਿਲ ਕੰਧਾਰੀ)- ਥਾਣਾ ਗੁਰੂਹਰਸਹਾਏ 'ਚ ਤਾਇਨਾਤ ਪੰਜਾਬ ਹੋਮਗਾਰਡ ਦੇ ਮੁਲਾਜ਼ਮ ਪ੍ਰਦੀਪ ਕੁਮਾਰ ਨਾਲ ਇੱਕ ਠੱਗ ਵਲੋਂ 11 ਹਜ਼ਾਰ ਰੁਪਏ ਦੀ ਠੱਗੀ...
ਇੰਗਲੈਂਡ 'ਚ ਟਰੱਕ 'ਚੋਂ ਮਿਲੀਆਂ 39 ਲੋਕਾਂ ਦੀਆਂ ਲਾਸ਼ਾਂ
. . .  about 2 hours ago
ਲੰਡਨ, 23 ਅਕਤੂਬਰ- ਇੰਗਲੈਂਡ ਦੇ ਐਸੈਕਸ ਕਾਊਂਟੀ 'ਚ ਇੱਕ ਟਰੱਕ 'ਚੋਂ 39 ਲੋਕਾਂ ਦੀਆਂ ਲਾਸ਼ਾਂ ਮਿਲੀਆਂ ਹਨ। ਬ੍ਰਿਟਿਸ਼ ਪੁਲਿਸ ਮੁਤਾਬਕ ਟਰੱਕ ਚਾਲਕ ਨੂੰ...
ਸੌਰਵ ਗਾਂਗੁਲੀ ਨੇ ਬੀ. ਸੀ. ਸੀ. ਆਈ. ਦੇ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ
. . .  about 2 hours ago
ਮੁੰਬਈ, 23 ਅਕਤੂਬਰ- ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਸੌਰਵ ਗਾਂਗੁਲੀ ਨੇ ਅੱਜ ਬੀ. ਸੀ. ਸੀ. ਆਈ. ਦੇ ਪ੍ਰਧਾਨ...
ਸਰਕਾਰ ਨੇ ਤੁਰਕੀ ਦੀ ਯਾਤਰਾ ਕਰਨ ਵਾਲੇ ਭਾਰਤੀਆਂ ਲਈ ਜਾਰੀ ਕੀਤੀ ਐਡਵਾਈਜ਼ਰੀ
. . .  about 3 hours ago
ਨਵੀਂ ਦਿੱਲੀ, 23 ਅਕਤੂਬਰ- ਭਾਰਤ ਸਰਕਾਰ ਨੇ ਤੁਰਕੀ ਦੀ ਯਾਤਰਾ ਕਰਨ ਵਾਲੇ ਭਾਰਤੀ ਨਾਗਰਿਕਾਂ ਨੂੰ ਐਡਵਾਈਜ਼ਰੀ ਜਾਰੀ ਕਰਕੇ ਸਾਵਧਾਨ ਰਹਿਣ ਨੂੰ ਕਿਹਾ ਹੈ। ਤੁਰਕੀ ਸਥਿਤ ਭਾਰਤੀ ਦੂਤਘਰ ਮੁਤਾਬਕ...
ਲੁਧਿਆਣਾ 'ਚ ਵਿਦਿਆਰਥਣ ਨੇ ਸਕੂਲ ਦੀ ਪੰਜਵੀਂ ਮੰਜ਼ਲ ਤੋਂ ਮਾਰੀ ਛਾਲ
. . .  about 3 hours ago
ਲੁਧਿਆਣਾ, 23 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਭਾਈ ਰਣਧੀਰ ਸਿੰਘ ਨਗਰ ਸਥਿਤ ਡੀ. ਏ. ਵੀ. ਸਕੂਲ 'ਚ ਅੱਜ ਦੁਪਹਿਰੇ ਇੱਕ ਵਿਦਿਆਰਥਣ ਨੇ ਪੰਜਵੀਂ ਮੰਜ਼ਲ ਤੋਂ ਛਾਲ ਮਾਰ...
ਅਬੋਹਰ 'ਚ ਲਾਪਤਾ ਹੋਏ 14 ਸਾਲਾ ਲੜਕੇ ਦੇ ਪਰਿਵਾਰਕ ਮੈਂਬਰਾਂ ਵਲੋਂ ਰੋਸ ਪ੍ਰਦਰਸ਼ਨ
. . .  about 3 hours ago
ਅਬੋਹਰ, 23 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)- ਅਬੋਹਰ ਦੇ ਨਵੀਂ ਆਬਾਦੀ ਇਲਾਕੇ ਤੋਂ ਲਾਪਤਾ ਹੋਏ 14 ਸਾਲਾ ਲੜਕੇ ਅਰਮਾਨ ਸੰਧੂ ਦੇ ਪਰਿਵਾਰਕ ਮੈਂਬਰਾਂ ਵਲੋਂ ਅੱਜ ਛੇਵੇਂ ਦਿਨ ਵੀ ਪੁਲਿਸ...
ਬਾਬਾ ਬਲਜੀਤ ਸਿੰਘ ਦਾਦੂਵਾਲ ਗ੍ਰਿਫ਼ਤਾਰ
. . .  about 4 hours ago
ਅੰਮ੍ਰਿਤਸਰ, 23 ਅਕਤੂਬਰ (ਰੇਸ਼ਮ ਸਿੰਘ)- ਸੰਤ ਸਮਾਜ ਦੇ ਆਗੂ ਬਾਬਾ ਬਲਜੀਤ ਸਿੰਘ ਦਾਦੂਵਾਲ ਨੂੰ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਵਲੋਂ ਗ੍ਰਿਫ਼ਤਾਰ ਕਰ ਲਿਆ ਗਿਆ...
ਸਿਧਰਾਮਈਆ ਵਲੋਂ ਕਰਨਾਟਕ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  about 4 hours ago
ਝਾਰਖੰਡ 'ਚ ਵਿਰੋਧੀ ਧਿਰਾਂ ਦੇ 6 ਵਿਧਾਇਕਾਂ ਨੇ ਫੜਿਆ ਭਾਜਪਾ ਦਾ 'ਪੱਲਾ'
. . .  about 4 hours ago
ਡੀ. ਜੀ. ਪੀ. ਦਿਲਬਾਗ ਸਿੰਘ ਨੇ ਦੱਸਿਆ- ਤਰਾਲ ਮੁਠਭੇੜ 'ਚ ਮਾਰਿਆ ਗਿਆ ਏ.ਜੀ.ਯੂ.ਐੱਚ. ਦਾ ਕਮਾਂਡਰ ਲਲਹਾਰੀ
. . .  about 4 hours ago
ਆਈ. ਐੱਨ. ਐਕਸ. ਮੀਡੀਆ ਮਾਮਲਾ : ਚਿਦੰਬਰਮ ਨੇ ਦਿੱਲੀ ਹਾਈਕੋਰਟ 'ਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ
. . .  about 5 hours ago
ਸੌਰਵ ਗਾਂਗੁਲੀ ਬਣੇ ਬੀ. ਸੀ. ਸੀ. ਆਈ. ਦੇ ਪ੍ਰਧਾਨ
. . .  about 5 hours ago
ਬੀ. ਸੀ. ਸੀ. ਆਈ. ਦੀ ਬੈਠਕ ਸ਼ੁਰੂ, ਗਾਂਗੁਲੀ ਅੱਜ ਬਣਨਗੇ ਪ੍ਰਧਾਨ
. . .  about 5 hours ago
ਕੇਰਲ ਦੀ ਅਦਾਲਤ ਵਲੋਂ ਫਰੈਂਕੋ ਮੁਲੱਕਲ ਤਲਬ
. . .  about 6 hours ago
ਜੇਲ੍ਹ 'ਚ ਬੰਦ ਹਵਾਲਾਤੀ ਦੀ ਭੇਦਭਰੇ ਹਾਲਾਤ 'ਚ ਮੌਤ
. . .  about 6 hours ago
ਪਾਕਿ ਵਲੋਂ ਦਰਿਆਈ ਪਾਣੀ ਰਾਹੀਂ ਭਾਰਤ 'ਚ ਭੇਜੀ ਗਈ ਪੰਜ ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  about 6 hours ago
ਪੰਜਾਬ ਦੇ ਪਹਿਲੇ ਪਰਾਲੀ ਬੈਂਕ ਲਈ ਖੇਤਾਂ 'ਚੋਂ ਪਰਾਲੀ ਇਕੱਠੀ ਕਰਨ ਦਾ ਕੰਮ ਸ਼ੁਰੂ
. . .  about 6 hours ago
ਮਾਰੇ ਗਏ ਤਿੰਨ ਅੱਤਵਾਦੀਆਂ ਦੀ ਹੋਈ ਪਹਿਚਾਣ
. . .  about 7 hours ago
ਸੋਨੀਆ ਗਾਂਧੀ ਨੇ ਤਿਹਾੜ ਜੇਲ੍ਹ 'ਚ ਬੰਦ ਡੀ.ਕੇ ਸ਼ਿਵ ਕੁਮਾਰ ਨਾਲ ਕੀਤੀ ਮੁਲਾਕਾਤ
. . .  about 7 hours ago
ਸਰਹੱਦ ਤੋਂ 25 ਕਰੋੜ ਦੇ ਮੁੱਲ ਦੀ ਹੈਰੋਇਨ ਬਰਾਮਦ
. . .  about 7 hours ago
ਆਂਧਰਾ ਪ੍ਰਦੇਸ਼ 'ਚ ਤਿੰਨ ਦਿਨ ਭਾਰੀ ਮੀਂਹ ਦੀ ਚੇਤਾਵਨੀ
. . .  about 8 hours ago
ਸੋਨੀਆ ਗਾਂਧੀ ਅੱਜ ਜੇਲ੍ਹ 'ਚ ਕਰਨਗੇ ਕਾਂਗਰਸੀ ਆਗੂ ਡੀ.ਕੇ ਸ਼ਿਵ ਕੁਮਾਰ ਨਾਲ ਮੁਲਾਕਾਤ
. . .  about 8 hours ago
ਘੁਸਪੈਠੀਆ ਲਈ ਬੰਗਾਲ 'ਚ ਨਜ਼ਰਬੰਦੀ ਕੇਂਦਰ ਬਣਾਉਣ ਇਜਾਜ਼ਤ ਨਹੀ - ਮਮਤਾ
. . .  about 8 hours ago
ਈ.ਵੀ.ਐੱਮ ਨਾਲ ਹੋ ਸਕਦੀ ਹੈ ਛੇੜਛਾੜ, ਮਹਾਰਾਸ਼ਟਰ ਕਾਂਗਰਸ ਪ੍ਰਧਾਨ ਨੇ ਚੋਣ ਕਮਿਸ਼ਨ ਨੂੰ ਲਿਖੀ ਚਿੱਠੀ
. . .  about 8 hours ago
700 ਕਿੱਲੋ ਪਟਾਕਿਆਂ ਸਮੇਤ ਇੱਕ ਗ੍ਰਿਫ਼ਤਾਰ
. . .  about 8 hours ago
ਅੱਜ ਦਾ ਵਿਚਾਰ
. . .  about 9 hours ago
ਨਵੀਂ ਦਿੱਲੀ : ਕਮਲੇਸ਼ ਤਿਵਾੜੀ ਹੱਤਿਆ ਕਾਂਡ ਦੇ ਦੋਵੇਂ ਦੋਸ਼ੀ ਗੁਜਰਾਤ ਏ ਟੀ ਐੱਸ ਨੇ ਫੜੇ
. . .  1 day ago
ਗੁਰਦੁਆਰਾ ਸਾਹਿਬ ਦੇ ਮਾਡਲ ਨਾਲ ਸਜਾਈ ਬੇੜੀ ਨੂੰ ਦੇਖਣ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ
. . .  1 day ago
ਬਾਲੀਵੁੱਡ ਗਾਇਕ ਸਵ.ਲਾਭ ਜੰਜੂਆ ਦੇ ਪਿਤਾ ਦਾ ਦੇਹਾਂਤ
. . .  1 day ago
ਮਾਨਸਾ ਪੁਲਿਸ ਵੱਲੋਂ ਛਾਪੇਮਾਰੀ ਦੌਰਾਨ 10 ਹਜ਼ਾਰ ਲੀਟਰ ਲਾਹਣ ਫੜੀ
. . .  1 day ago
ਕੈਨੇਡਾ ਵਿਚ ਰੂਬੀ ਸਹੋਤਾ ਦੇ ਮੈਂਬਰ ਪਾਰਲੀਮੈਂਟ ਬਣਨ ਤੇ ਖ਼ੁਸ਼ੀ ਵਿਚ ਲੱਡੂ ਵੰਡੇ
. . .  1 day ago
ਅਮਰੀਕ ਸਿੰਘ ਸਿੱਧੂ ਬਣੇ ਪੀ.ਏ.ਡੀ.ਬੀ ਗੁਰੂਹਰਸਹਾਏ ਦੇ ਚੇਅਰਮੈਨ
. . .  1 day ago
ਬੰਗਾ 'ਚ ਲੁਟੇਰੇ ਡੇਢ ਲੱਖ ਰੁਪਏ ਦੀ ਰਾਸ਼ੀ ਲੁੱਟ ਕੇ ਹੋਏ ਫ਼ਰਾਰ
. . .  1 day ago
ਗੜ੍ਹਸ਼ੰਕਰ ਵਿਖੇ ਕੱਲ੍ਹ ਤੋਂ ਸ਼ੁਰੂ ਹੋਵੇਗਾ 16ਵਾਂ ਖ਼ਾਲਸਾਈ ਖੇਡ ਉਤਸਵ
. . .  1 day ago
ਪੰਜਾਬ ਦੇ ਅੰਦਰ ਜਾਅਲੀ ਡਿਗਰੀਆਂ 'ਤੇ ਕੀਤੀ ਜਾ ਰਹੀ ਪ੍ਰੈਕਟਿਸ : ਸਿਵਲ ਸਰਜਨ
. . .  about 1 hour ago
ਸਾਢੇ ਸੱਤ ਕਿੱਲੋ ਤੋਂ ਵਧੇਰੇ ਹੈਰੋਇਨ ਸਮੇਤ ਗ੍ਰਿਫ਼ਤਾਰ ਨਸ਼ਾ ਤਸਕਰਾਂ ਨੂੰ ਅਦਾਲਤ ਨੇ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  about 1 hour ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ
. . .  about 1 hour ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਵਲੋਂ ਚਲਾਇਆ ਜਾ ਰਿਹਾ ਹੈ ਸਰਚ ਆਪਰੇਸ਼ਨ
. . .  about 1 hour ago
ਨੱਡਾ ਵੱਲੋਂ ਭਾਜਪਾ ਦੇ ਜਨਰਲ ਸਕੱਤਰਾਂ ਨਾਲ ਮੀਟਿੰਗ
. . .  about 1 hour ago
ਜੇਲ੍ਹ 'ਚ ਬੰਦ ਨਵਾਜ਼ ਸ਼ਰੀਫ਼ ਦੀ ਹਾਲਤ ਵਿਗੜੀ, ਹਸਪਤਾਲ 'ਚ ਕਰਾਇਆ ਗਿਆ ਦਾਖ਼ਲ
. . .  6 minutes ago
ਅਫ਼ਗ਼ਾਨਿਸਤਾਨ : ਤਾਲਿਬਾਨ ਹਮਲੇ 'ਚ ਮਾਰੇ ਗਏ 19 ਸੁਰੱਖਿਆ ਅਧਿਕਾਰੀ, ਦੋ ਜ਼ਖਮੀ
. . .  51 minutes ago
ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਗੁਰਤਾਗੱਦੀ ਦਿਵਸ ਮੌਕੇ ਜਥੇਦਾਰ ਅਕਾਲ ਤਖ਼ਤ ਦੀ ਅਗਵਾਈ ਹੇਠ ਹੋਇਆ ਸਮਾਗਮ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 30 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਸਾਰੀਆਂ ਸਰਕਾਰਾਂ ਦਾ ਉਦੇਸ਼ ਸਮਾਜ ਦਾ ਸੁਖ ਹੋਣਾ ਚਾਹੀਦਾ ਹੈ। -ਜਾਰਜ ਵਾਸ਼ਿੰਗਟਨ

ਰੂਪਨਗਰ

ਕੌਮੀ ਲੋਕ ਅਦਾਲਤ 'ਚ 651 ਕੇਸਾਂ ਦਾ ਨਿਪਟਾਰਾ-15 ਕਰੋੜ ਰੁਪਏ ਦੇ ਅਵਾਰਡ ਪਾਸ

ਰੂਪਨਗਰ, 14 ਸਤੰਬਰ (ਮਨਜਿੰਦਰ ਸਿੰਘ ਚੱਕਲ)-ਮਾਨਯੋਗ ਜਸਟਿਸ ਔਗਸਟਿਨ ਜੌਰਜ ਮਸੀਹ, ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ-ਕਮ-ਕਾਰਜਕਾਰੀ ਜੱਜ ਸੈਸ਼ਨ ਡਵੀਜ਼ਨ ਰੂਪਨਗਰ ਵਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ. ਏ. ਐਸ. ਨਗਰ (ਮੁਹਾਲੀ) ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਅਦਾਲਤ ਰੂਪਨਗਰ, ਵਿਖੇ ਮਾਣਯੋਗ ਜ਼ਿਲ੍ਹਾ ਅਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਰੂਪਨਗਰ, ਸ੍ਰੀਮਤੀ ਹਰਪ੍ਰੀਤ ਕੌਰ ਜੀਵਨ ਦੀ ਅਗਵਾਈ ਹੇਠ ਲੋਕ ਅਦਾਲਤ ਲਗਾਈ ਗਈ | ਇਸ ਲੋਕ ਅਦਾਲਤ ਵਿਚ ਰੂਪਨਗਰ, ਸ੍ਰੀ ਅਨੰਦਪੁਰ ਸਾਹਿਬ ਅਤੇ ਨੰਗਲ ਵਿਖੇ ਕੁੱਲ 15 ਬੈਂਚਾਂ ਦਾ ਗਠਨ ਕੀਤਾ ਗਿਆ ਜਿਸ 'ਚ ਕੁਲ 651 ਕੇਸਾਂ ਦਾ ਨਿਪਟਾਰਾ ਅਤੇ ਕਰੀਬ 15 ਕਰੋੜ ਰੁਪਏ ਦੇ ਅਵਾਰਡ ਪਾਸ ਕੀਤੇ ਗਏ | ਇਸ ਤੋਂ ਪਹਿਲਾਂ ਜਸਟਿਸ ਔਗਸਟਿਨ ਜੌਰਜ ਮਸੀਹ ਵਲੋਂ ਸਰਕਾਰੀ ਕਾਲਜ ਵਿਖੇ ਖੋਲੇ੍ਹ ਗਏ ਲੀਗਲ ਏਡ ਕਲੀਨਿਕ/ਲੀਗਲ ਲਿਟਰੇਸੀ ਕਲੱਬ ਅਤੇ ਜ਼ਿਲ੍ਹਾ ਅਦਾਲਤ ਵਿਖੇ ਖੋਲ੍ਹੇ ਗਏ ਕੌਾਸਲਿੰਗ ਸੈਂਟਰ ਦਾ ਰਸਮੀ ਤੌਰ 'ਤੇ ਉਦਘਾਟਨ ਕੀਤਾ ਗਿਆ | ਇਸ ਦੌਰਾਨ ਜੱਜ ਸਾਹਿਬ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕੌਾਸਲਿੰਗ ਸੈਂਟਰ ਵਿਚ ਵਿਕਟਮ ਅੰਡਰ ਟਿ੍ਆਲ ਕੈਦੀ ਅਤੇ ਸੀਨੀਅਰ ਸਿਟੀਜ਼ਨਾ ਨੂੰ ਮਾਹਰਾਂ ਵਲੋਂ ਕੌਾਸਲਿੰਗ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਲੋਕ ਅਦਾਲਤ ਲੋਕਾਂ ਨੂੰ ਜਲਦੀ ਅਤੇ ਸਸਤਾ ਇਨਸਾਫ਼ ਦਿਵਾਉਣ ਲਈ ਸਹਾਈ ਸਿੱਧ ਹੁੰਦੀਆਂ ਹਨ | ਉਨ੍ਹਾਂ ਕਿਹਾ ਕਿ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਮੁਫ਼ਤ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਈ ਜਾਂਦੀ ਹੈ | ਕੋਈ ਐਸਾ ਵਿਅਕਤੀ ਜਿਸ ਦੀ ਸਾਲਾਨਾ ਆਮਦਨ 3 ਲੱਖ ਤੋਂ ਵੱਧ ਨਾ ਹੋਵੇ, ਨੂੰ ਮੁਫਤ ਸਹਾਇਤਾ ਮਿਲਦੀ ਹੈ | ਇਸ ਦੌਰਾਨ ਸੀ. ਜੇ. ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਰੂਪਨਗਰ ਹਰਸਿਮਰਨਜੀਤ ਸਿੰਘ ਨੇ ਦੱਸਿਆ ਕਿ ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਵਲੋਂ ਪੂਰੇ ਭਾਰਤ ਵਿਚ ਕੌਮੀ ਲੋਕ ਅਦਾਲਤ ਲਗਾਈ ਗਈ ਜਿਸ ਵਿਚ ਹਰ ਪ੍ਰਕਾਰ ਦੇ ਦਿਵਾਨੀ, ਫ਼ੌਜਦਾਰੀ ਅਤੇ ਹੋਰ ਮਾਮਲੇ ਨਿਪਟਾਰੇ ਲਈ ਰੱਖੇ ਗਏ ਅਤੇ ਪ੍ਰੀ ਲਿਟੀਗੇਟਿਵ ਮਾਮਲੇ ਜੋ ਅਜੇ ਅਦਾਲਤ ਵਿਚ ਨਹੀਂ ਆਏ, ਵੀ ਨਿਪਟਾਏ ਗਏ ਅਤੇ ਵੱਡੀ ਗਿਣਤੀ ਵਿਚ ਬੈਂਕ ਅਤੇ ਟੈਲੀਫ਼ੋਨ ਕੰਪਨੀਆਂ ਦੇ ਕੇਸ ਇਸ ਲੋਕ ਅਦਾਲਤ ਵਿਚ ਨਿਪਟਾਏ ਗਏ | ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਲੰਬਿਤ ਮਾਮਲੇ ਲੋਕ ਅਦਾਲਤਾਂ ਰਾਹੀਂ ਸੁਲਝਾਏ ਜਾਣ | ਉਨ੍ਹਾਂ ਦੱਸਿਆ ਕਿ ਲੋਕ ਅਦਾਲਤਾਂ ਰਾਹੀਂ ਸਸਤਾ ਅਤੇ ਟਿਕਾਊ ਨਿਆਂ ਪ੍ਰਾਪਤ ਹੁੰਦਾ ਹੈ ਅਤੇ ਲੋਕ ਅਦਾਲਤ ਵਿਚ ਹੋਏ ਫ਼ੈਸਲੇ ਦੀ ਅੱਗੇ ਅਪੀਲ ਨਹੀਂ ਹੁੰਦੀ ਅਤੇ ਲੋਕ ਅਦਾਲਤਾਂ ਰਾਹੀਂ ਕੀਤੇ ਗਏ ਫ਼ੈਸਲੇ ਸਥਾਈ ਹੁੰਦੇ ਹਨ | ਇਸ ਤੋਂ ਇਲਾਵਾ ਲੋਕ ਅਦਾਲਤਾਂ ਦੇ ਫ਼ੈਸਲੇ ਸਮਾਜ ਵਿਚ ਕੁੜੱਤਣ ਨੂੰ ਦੂਰ ਕਰਕੇ ਭਾਈਚਾਰਕ ਸਾਂਝ ਨੂੰ ਵਧਾਉਂਦੇ ਹਨ | ਉਨ੍ਹਾਂ ਨੇ ਲੋਕਾਂ ਨੂੰ ਲੋਕ ਅਦਾਲਤ ਦਾ ਵੱਧ ਤੋਂ ਵੱਧ ਫ਼ਾਇਦਾ ਉਠਾਉਣ ਦੀ ਅਪੀਲ ਕੀਤੀ | ਅਖੀਰ ਵਿਚ ਉਨ੍ਹਾਂ ਦੱਸਿਆ ਕਿ ਕਾਨੂੰਨੀ ਸੇਵਾਵਾਂ ਨਾਲ ਸਬੰਧੀ ਕਿਸੇ ਕਿਸਮ ਦੀ ਜਾਣਕਾਰੀ ਲਈ ਕਿਸੇ ਸਮੇਂ ਵੀ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਟੋਲ ਫ਼ਰੀ ਨੰਬਰ 1968 'ਤੇ ਸੰਪਰਕ ਕੀਤਾ ਜਾ ਸਕਦਾ ਹੈ | ਉਨ੍ਹਾਂ ਦੱਸਿਆ ਕਿ ਅਗਲੀ ਨੈਸ਼ਨਲ ਲੋਕ ਅਦਾਲਤ 14 ਦਸੰਬਰ ਨੂੰ ਲਗਾਈ ਜਾਵੇਗੀ |

ਸਤਲੁਜ ਦਰਿਆ ਵਿਚੋਂ ਨਾਜਾਇਜ਼ ਮਾਈਨਿੰਗ ਕਰਨ ਵਾਲੇ ਸਿਟੀ ਪੁਲਿਸ ਨੇ ਕੀਤੇ ਕਾਬੂ

ਰੂਪਨਗਰ, 14 ਸਤੰਬਰ (ਪੱਤਰ ਪ੍ਰੇਰਕ)-ਨਜ਼ਦੀਕੀ ਪਿੰਡ ਹਵੇਲੀ ਦੇ ਨਿਵਾਸੀਆਂ ਨੇ ਨਾਜਾਇਜ਼ ਮਾਈਨਿੰਗ ਕਰਨ ਵਾਲਿਆਂ ਨੂੰ ਪੁਲਿਸ ਹਵਾਲੇ ਕੀਤਾ ਹੈ | ਜਾਣਕਾਰੀ ਮੁਤਾਬਿਕ ਉਕਤ ਪਿੰਡ ਦੇ ਸ਼ਮਸ਼ਾਨਘਾਟ ਦੇ ਨਜ਼ਦੀਕ ਸਤਲੁਜ ਦਰਿਆ 'ਚ ਹੋ ਰਹੀ ਨਾਜਾਇਜ਼ ਮਾਈਨਿੰਗ ਨੂੰ ਦੇਖ ...

ਪੂਰੀ ਖ਼ਬਰ »

ਨਕਲੀ ਅਫ਼ੀਮ ਬਣਾ ਕੇ ਦੋ ਨੌਜਵਾਨਾਂ ਨੂੰ ਝੂਠਾ ਫਸਾਉਣ ਦੀ ਸਾਜਿਸ਼ ਕਰਨ ਵਾਲੇ ਿਖ਼ਲਾਫ਼ ਮਾਮਲਾ ਦਰਜ

ਸ੍ਰੀ ਅਨੰਦਪੁਰ ਸਾਹਿਬ, 14 ਸਤੰਬਰ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)-ਇੱਥੋਂ ਦੇ ਰਾਮਪੁਰ ਜੱਜਰ ਵਿਖੇ ਪ੍ਰਸਾਦਿ ਦੀ ਦੁਕਾਨ ਕਰਨ ਵਾਲੇ ਇੱਕ ਵਿਅਕਤੀ ਵੱਲੋਂ ਨਕਲੀ ਅਫ਼ੀਮ ਬਣਾ ਕੇ ਰੰਜਿਸ਼ ਤਹਿਤ ਦੋ ਨੌਜਵਾਨਾਂ ਨੂੰ ਝੂਠਾ ਫਸਾਉਣ ਦੀ ਸਾਜ਼ਿਸ਼ ਕਰਨ ਦੇ ਦੋਸ਼ਾਂ ਤਹਿਤ ...

ਪੂਰੀ ਖ਼ਬਰ »

ਧੋਖੇਬਾਜ਼ਾਂ ਤੋਂ ਬਚੋ-ਸੀ. ਡੀ. ਪੀ. ਓ.

ਪੁਰਖਾਲੀ, 14 ਸਤੰਬਰ (ਬੰਟੀ)-ਸੀ. ਡੀ. ਪੀ. ਓ. ਰੂਪਨਗਰ ਨੇ ਲੋਕਾਂ ਨੂੰ ਧੋਖੇਬਾਜ਼ ਲੋਕਾਂ ਤੋਂ ਬਚਣ ਦੀ ਅਪੀਲ ਕੀਤੀ ਹੈ | ਇਸ ਸਬੰਧੀ ਸੀ. ਡੀ. ਪੀ. ਓ. ਮੈਡਮ ਸਤਿੰਦਰ ਕੌਰ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ 'ਚ ਆਇਆ ਹੈ ਕਿ ਕੁਝ ਲੋਕਾਂ ਵਲੋਂ ਪਿੰਡਾਂ 'ਚ 8 ਤੋਂ 32 ਸਾਲ ਦੀਆਂ ਲੜਕੀਆਂ ...

ਪੂਰੀ ਖ਼ਬਰ »

10 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ

ਰੂਪਨਗਰ, 14 ਸਤੰਬਰ (ਚੱਕਲ)-ਸੀ.ਆਈ. ਏ. ਸਟਾਫ਼-2 ਰੂਪਨਗਰ ਦੀ ਟੀਮ ਨੇ 10 ਪੇਟੀਆਂ ਅੰਗ੍ਰੇਜ਼ੀ ਸ਼ਰਾਬ ਮਾਰਕਾ ਹਿਮਾਚਲ ਪ੍ਰਦੇਸ਼ ਕਬਜ਼ੇ 'ਚ ਲੈ ਕੇ ਇੱਕ ਵਿਅਕਤੀ ਦੇ ਖਿਲਾਫ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਮੁਤਾਬਿਕ ਸੀ.ਆਈ.ਏ. ਸਟਾਫ਼-2 ਰੂਪਨਗਰ ਦੀ ਟੀਮ ਚੈਕਿੰਗ ਦੌਰਾਨ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਬੇਲਾ, 14 ਸਤੰਬਰ (ਮਨਜੀਤ ਸਿੰਘ ਸੈਣੀ)-ਨੇੜਲੇ ਪਿੰਡ ਖੋਖਰਾਂ ਵਿਖੇ ਆਲਟੋ ਕਾਰ ਦੀ ਫੇਟ ਵੱਜਣ ਕਾਰਨ ਇੱਕ ਮੋਟਰ ਸਾਈਕਲ ਸਵਾਰ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ ਹੈ | ਜਾਣਕਾਰੀ ਦਿੰਦੇ ਹੋਏ ਪੁਲਿਸ ਚੌਾਕੀ ਡੱਲਾਂ ਦੇ ਇੰਚਾਰਜ ਗੁਰਮੁਖ ਸਿੰਘ ਨੇ ਦੱਸਿਆ ਕਿ ਚੌਾਕੀ ...

ਪੂਰੀ ਖ਼ਬਰ »

ਨਗਰ ਕੌ ਾਸਲ ਵਲੋਂ ਐਲ. ਈ. ਡੀ. ਲਾਈਟਾਂ ਲਗਾਉਣ ਦਾ ਕੰਮ ਸ਼ੁਰੂ

ਰੂਪਨਗਰ, 14 ਸਤੰਬਰ (ਗੁਰਪ੍ਰੀਤ ਸਿੰਘ ਹੁੰਦਲ)-ਨਗਰ ਕੌਾਸਲ ਵਲੋਂ ਅੱਜ ਸ਼ਹਿਰ ਦੇ ਬਾਜ਼ਾਰਾਂ ਵਿਚ ਐਲ. ਈ. ਡੀ. ਲਾਈਟਾਂ ਲਗਾਉਣ ਦਾ ਕੰਮ ਸ਼ੁਰੂ ਕੀਤਾ ਗਿਆ ਜਿਸ ਦਾ ਉਦਘਾਟਨ ਨਗਰ ਕੌਾਸਲ ਪ੍ਰਧਾਨ ਪਰਮਜੀਤ ਸਿੰਘ ਮੱਕੜ ਨੇ ਕੀਤਾ | ਇਸ ਮੌਕੇ ਸ: ਮੱਕੜ ਨੇ ਦੱਸਿਆ ਕਿ ਬਤੌਰ ...

ਪੂਰੀ ਖ਼ਬਰ »

ਸ੍ਰੀ ਅਨੰਦਪੁਰ ਸਾਹਿਬ ਅਦਾਲਤ ਦਾ ਪੰਜਾਬ ਅਤੇ ਹਰਿਆਣਾ ਉੱਚ ਅਦਾਲਤ ਦੇ ਜਸਟਿਸ ਮਸੀਹ ਵਲੋਂ ਨਿਰੀਖਣ

ਸ੍ਰੀ ਅਨੰਦਪੁਰ ਸਾਹਿਬ, 14 ਸਤੰਬਰ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)-ਸਥਾਨਕ ਅਦਾਲਤ ਵਿਖੇ ਪੰਜਾਬ ਅਤੇ ਹਰਿਆਣਾ ਉੱਚ ਅਦਾਲਤ ਦੇ ਸੀਨੀਅਰ ਜੱਜ ਜਸਟਿਸ ਜਾਰਜ ਆਗਸਟਾਈਨ ਮਸੀਹ ਨੇ ਨਿਰੀਖਣ ਕੀਤਾ | ਜਿੱਥੇ ਮਾਣਯੋਗ ਉਪ ਮੰਡਲ ਨਿਆਇਕ ਮੈਜਿਸਟੇ੍ਰਟ ਜਗਵੀਰ ਸਿੰਘ ...

ਪੂਰੀ ਖ਼ਬਰ »

ਸ੍ਰੀਮਦ ਭਾਗਵਤ ਸਪਤਾਹ ਭਗਤੀ ਗਿਆਨ ਯੱਗ ਸਮਾਪਤ

ਰੂਪਨਗਰ, 14 ਸਤੰਬਰ (ਸੱਤੀ, ਚੱਕਲ)-ਸਥਾਨਕ ਸ੍ਰੀ ਦਿਓਟ ਸਿੱਧ ਬਾਬਾ ਬਾਲਕ ਨਾਥ ਮੰਦਰ ਨਜ਼ਦੀਕ ਡੀ.ਏ.ਵੀ. ਸਕੂਲ, ਪ੍ਰੀਤ ਕਲੋਨੀ ਵਿਚ ਸੁਆਮੀ ਕਾਰਣਿਕ ਗੁਰੂਸ਼ਰਣਾਨੰਦ ਮਥੁਰਾ ਦੀ ਅਗਵਾਈ ਹੇਠ ਸ੍ਰੀਮੱਦ ਭਾਗਵਤ ਸਪਤਾਹ ਭਗਤੀ ਗਿਆਨ ਯੱਗ ਪੂਰਨ ਆਹੂਤੀ ਦੇ ਨਾਲ ਅੱਜ ਸਮਾਪਤ ...

ਪੂਰੀ ਖ਼ਬਰ »

ਸੈਂਟਰਲ ਵਾਲਮੀਕ ਸਭਾ ਵਲੋਂ ਦੂਜਾ ਖ਼ੂਨਦਾਨ ਕੈਂਪ 21 ਨੂੰ

ਮੋਰਿੰਡਾ, 14 ਸਤੰਬਰ (ਪ. ਪ.)-ਸੈਂਟਰਲ ਵਾਲਮੀਕ ਸਭਾ ਇੰਡੀਆ, ਜ਼ਿਲ੍ਹਾ ਰੂਪਨਗਰ ਬ੍ਰਾਂਚ ਮੋਰਿੰਡਾ ਵਲੋਂ ਲਾਇਨਜ਼ ਕਲੱਬ ਖਰੜ ਸਿਟੀ ਦੇ ਸਹਿਯੋਗ ਨਾਲ 21 ਸਤੰਬਰ ਨੂੰ ਨਗਰ ਖੇੜਾ ਮੋਰਿੰਡਾ ਨੇੜੇ ਸਿਸੋਦਿਆ ਧਰਮਸ਼ਾਲਾ ਵਿਖੇ ਦੂਸਰਾ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ...

ਪੂਰੀ ਖ਼ਬਰ »

ਪਿੰਡ ਜਿੰਦਵੜੀ ਵਿਖੇ ਦੋ ਰੋਜ਼ਾ ਛਿੰਝ ਮੇਲਾ ਕਰਵਾਇਆ

ਢੇਰ, 14 ਸਤੰਬਰ (ਸ਼ਿਵ ਕੁਮਾਰ ਕਾਲੀਆ)-ਪਿੰਡ ਜਿੰਦਵੜੀ ਵਿਖੇ ਦੋ ਰੋਜ਼ਾ ਛਿੰਝ ਮੇਲਾ ਕਰਵਾਇਆ ਗਿਆ | ਜਿਸ ਵਿਚ ਸੈਂਕੜੇ ਹੀ ਪਹਿਲਵਾਨਾਂ ਨੇ ਆਪਣੀ ਪਹਿਲਵਾਨੀ ਦੇ ਜੌਹਰ ਦਿਖਾਏ | ਇਸ ਮੌਕੇ ਝੰਡੀ ਦੀ ਕੁਸ਼ਤੀ ਪੱਪੂ ਨੈਣਾਂ ਦੇਵੀ ਅਤੇ ਸੰਨੀ ਸਿਓੜ ਦੇ ਵਿਚਕਾਰ ਹੋਈ | ਜਿਸ ...

ਪੂਰੀ ਖ਼ਬਰ »

ਸਾਬਕਾ ਸਰਪੰਚ ਮਲਕੀਤ ਸਿੰਘ ਨਹੀਂ ਰਹੇ

ਨੂਰਪੁਰ ਬੇਦੀ, 14 ਸਤੰਬਰ (ਢੀਂਡਸਾ)-ਮਾਸਟਰ ਅਰਜਨ ਸਿੰਘ ਮੋਠਾਪੁਰ ਅਤੇ ਗੁਰਚੇਤ ਸਿੰਘ ਦੇ ਪਿਤਾ ਸਾਬਕਾ ਸਰਪੰਚ ਮਲਕੀਤ ਸਿੰਘ ਮੋਠਾਪੁਰ ਬੀਤੇ ਦਿਨੀਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਹਨ | ਇਕਬਾਲ ਸਿੰਘ ਲਾਲਪੁਰਾ, ਸਾਬਕਾ ਸਰਪੰਚ ਰਣਜੀਤ ਸਿੰਘ ਰਾਣਾ, ਮਾਸਟਰ ...

ਪੂਰੀ ਖ਼ਬਰ »

ਖਾਲਸਾ ਕਾਲਜ ਦੀ ਖਿਡਾਰਨ ਨੇ ਰਾਸ਼ਟਰੀ ਅਥਲੈਟਿਕ 'ਚ ਜਿੱਤਿਆ ਕਾਂਸੀ ਦਾ ਤਗਮਾ

ਸ੍ਰੀ ਅਨੰਦਪੁਰ ਸਾਹਿਬ, 14 ਸਤੰਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਸਥਾਨਕ ਸ੍ਰੀ ਗੁਰੂ ਤੇਗ਼ ਬਹਾਦਰ ਖਾਲਸਾ ਕਾਲਜ ਦੀ ਬੀ. ਏ. ਭਾਗ ਪਹਿਲਾ ਦੀ ਖਿਡਾਰਨ ਜਸਲੀਨ ਕੌਰ ਨੇ ਸੰਗਰੂਰ ਵਿਖੇ ਹੋਏ 31ਵੇਂ ਨਾਰਥ ਜ਼ੋਨ ਜੂਨੀਅਰ ਅਥਲੈਟਿਕਸ ਮੁਕਾਬਲਿਆਂ ਵਿਚ ਪੰਜਾਬ ਦੀ ...

ਪੂਰੀ ਖ਼ਬਰ »

ਗੌਰਮਿੰਟ ਪੈਨਸ਼ਨਰ ਐਸੋਸੀਏਸ਼ਨ ਦੀ ਮੀਟਿੰਗ ਹੋਈ

ਸ੍ਰੀ ਅਨੰਦਪੁਰ ਸਾਹਿਬ, 14 ਸਤੰਬਰ (ਪ. ਪ. ਰਾਹੀਂ)-ਗੌਰਮਿੰਟ ਪੈਨਸ਼ਨ ਐਸੋਸੀਏਸ਼ਨ ਸ੍ਰੀ ਅਨੰਦਪੁਰ ਸਾਹਿਬ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਬਲਵੀਰ ਸਿੰਘ ਸਹਿਗਲ ਦੀ ਪ੍ਰਧਾਨਗੀ ਹੇਠ ਹੋਈ | ਪੰਜਾਬ ਸਰਕਾਰ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਜ਼ ਦੇ 23 ਮਹੀਨੇ ਦਾ ਡੀ. ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਡਵੀਜ਼ਨ ਕਮੇਟੀ ਦੀ ਮੀਟਿੰਗ

ਰੂਪਨਗਰ, 14 ਸਤੰਬਰ (ਪ. ਪ)-ਪੈਨਸ਼ਨਰਾਂ ਦੀ ਮੀਟਿੰਗ ਇੱਥੇ ਮੁਰਲੀ ਮਨੋਹਰ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਪੰਜਾਬ ਤੇ ਕੇਂਦਰ ਸਰਕਾਰ ਦੀਆਂ ਮੁਲਾਜ਼ਮ ਤੇ ਕਿਸਾਨ ਵਿਰੋਧੀ ਨੀਤੀਆਂ ਦੀ ਸਖ਼ਤ ਆਲੋਚਨਾ ਕੀਤੀ ਤੇ ਸੇਵਾ ਮੁਕਤ ਬਿਜਲੀ ਕਾਮਿਆਂ ਦੀਆਂ ਕਾਫ਼ੀ ...

ਪੂਰੀ ਖ਼ਬਰ »

ਅਰਜਨ ਹਸਪਤਾਲ ਰੋਪੜ ਵਿਖੇ ਮੁੜੇ ਗੋਡਿਆਂ ਦਾ ਸਫਲ ਇਲਾਜ

ਰੂਪਨਗਰ, 14 ਸਤੰਬਰ (ਸਟਾਫ਼ ਰਿਪੋਰਟਰ)-ਰੂਪਨਗਰ ਦੇ ਲਹਿਰੀ ਸ਼ਾਹ ਮੰਦਰ ਰੋਡ 'ਤੇ ਸਥਿਤ ਡਾ: ਸਰਦਾਨਾ ਹਸਪਤਾਲ ਨੇੜੇ ਆਯੁਰਵੈਦਿਕ ਹਸਪਤਾਲ ਦੇ ਗੋਡਿਆਂ, ਰੀੜ੍ਹ ਦੀ ਹੱਡੀ, ਸੈਟੀਕਾ ਪੇਨ, ਡਿਸਕ ਪ੍ਰੋਲੈਪਸ, ਬਵਾਸੀਰ ਅਤੇ ਦਮੇ ਦੇ ਇਲਾਜ ਲਈ ਪ੍ਰਸਿੱਧ ਡਾ. ਰਾਹੁਲ ਸ਼ਰਮਾ ...

ਪੂਰੀ ਖ਼ਬਰ »

ਯੂਕੋ ਬੈਂਕ ਮੂਹਰੇ ਵਾਰਡ ਨੰਬਰ 9 ਦੀ ਮੁੱਖ ਸੜਕ ਨੇ ਧਾਰਿਆ ਛੱਪੜੀ ਦਾ ਰੂਪ, ਲੋਕ ਪ੍ਰੇਸ਼ਾਨ

ਨੰਗਲ, 14 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਨਗਰ ਕੌਾਸਲ ਨੰਗਲ ਦੇ ਵਾਰਡ ਨੰਬਰ 9 ਜਵਾਹਰ ਮਾਰਕੀਟ ਤੋਂ ਵਾਰਡ ਨੰਬਰ 11 ਪਿੰਡ ਬਰਾਰੀ ਨੂੰ ਜਾਣ ਵਾਲੀ ਸੜਕ ਅੱਜ ਕੱਲ੍ਹ ਫਿਰ ਛੱਪੜੀ ਦਾ ਰੂਪ ਧਾਰਨ ਕਰ ਚੁੱਕੀ ਹੈ | ਦੱਸਣਯੋਗ ਹੈ ਕਿ ਇਸ ਨੂੰ ਪਿਛਲੇ ਸਮੇਂ ਦੌਰਾਨ ਸੀਵਰੇਜ ...

ਪੂਰੀ ਖ਼ਬਰ »

ਸਰਕਾਰੀ ਕਾਲਜ 'ਚ ਲੀਗਲ ਏਡ ਕਲੀਨਿਕ ਕਮ ਲੀਗਲ ਲਿਟਰੇਸੀ ਕਲੱਬ ਦੇ ਉਦਘਾਟਨ ਮੌਕੇ ਸੈਮੀਨਾਰ ਕਰਵਾਇਆ

ਰੂਪਨਗਰ, 14 ਸਤੰਬਰ (ਸਤਨਾਮ ਸਿੰਘ ਸੱਤੀ, ਮਨਜਿੰਦਰ ਸਿੰਘ ਚੱਕਲ)-ਜ਼ਿਲ੍ਹਾ ਕਾਨੰੂਨੀ ਸੇਵਾਵਾਂ ਅਥਾਰਿਟੀ ਰੂਪਨਗਰ ਵਲੋਂ ਸਰਕਾਰੀ ਕਾਲਜ ਰੂਪਨਗਰ ਵਿਖੇ ਲੀਗਲ ਏਡ ਕਲੀਨਿਕ ਕਮ ਲੀਗਲ ਲਿਟਰੇਸੀ ਕਲੱਬ ਦਾ ਉਦਘਾਟਨ ਮਾਨਯੋਗ ਜਸਟਿਸ ਅਗਸਟਿਨ ਜਾਰਜ ਮਸੀਹ, ਜੱਜ ਪੰਜਾਬ ...

ਪੂਰੀ ਖ਼ਬਰ »

ਸਪੀਕਰ ਰਾਣਾ ਕੇ. ਪੀ. ਸਿੰਘ ਨੇ 90 ਲੱਖ ਦੀ ਲਾਗਤ ਨਾਲ ਤਿੰਨ ਵਾਰਡਾਂ 'ਚ ਲੱਗਣ ਵਾਲੇ ਟਿਊਬਵੈੱਲਾਂ ਦਾ ਨੀਂਹ-ਪੱਥਰ ਰੱਖਿਆ

ਨੰਗਲ, 14 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਨਗਰ ਕੌਾਸਲ ਨੰਗਲ ਵਲੋਂ ਅੱਜ ਸ਼ਹਿਰ ਦੇ ਵਾਰਡ ਨੰਬਰ 6, 8 ਅਤੇ 11 ਵਿਚ 90 ਲੱਖ ਦੀ ਲਾਗਤ ਨਾਲ ਤਿੰਨ ਨਵੇਂ ਲਗਾਏ ਜਾਣ ਵਾਲੇ ਟਿਊਬਵੈੱਲਾਂ ਦਾ ਰਸਮੀਂ ਨੀਂਹ-ਪੱਥਰ ਹਲਕਾ ਵਿਧਾਇਕ ਅਤੇ ਸਪੀਕਰ ਪੰਜਾਬ ਵਿਧਾਨ ਸਭਾ ਰਾਣਾ ਕੇ.ਪੀ. ਸਿੰਘ ...

ਪੂਰੀ ਖ਼ਬਰ »

ਸਵਾਮੀ ਚੇਤਨਾ ਨੰਦ ਭੂਰੀ ਵਾਲਿਆਂ ਦੇ ਜਨਮ ਦਿਵਸ ਸਬੰਧੀ ਸੰਤ ਸਮਾਗਮ ਅੱਜ ਤੋਂ-ਤਿਆਰੀਆਂ ਮੁਕੰਮਲ

ਨੂਰਪੁਰ ਬੇਦੀ, 14 ਸਤੰਬਰ (ਝਾਂਡੀਆਂ, ਚੌਧਰੀ)-ਮਹਾਰਾਜ ਭੂਰੀ ਵਾਲਿਆਂ ਦੀ ਗੁਰਗੱਦੀ ਦੇ ਵਰਤਮਾਨ ਗੱਦੀਨਸ਼ੀਨ ਵੇਦਾਂਤ ਅਚਾਰੀਆ ਸਵਾਮੀ ਚੇਤਨਾ ਨੰਦ ਭੂਰੀ ਵਾਲਿਆਂ ਦਾ ਜਨਮ ਦਿਵਸ ਮਨਾਉਣ ਲਈ ਇੱਥੇ ਭੂਰੀ ਵਾਲਿਆਂ ਦੇ ਆਸ਼ਰਮ 'ਚ 15 ਸਤੰਬਰ ਨੂੰ ਕਰਵਾਏ ਜਾ ਰਹੇ ਤਿੰਨ ...

ਪੂਰੀ ਖ਼ਬਰ »

ਕਾਂਗਰਸੀ ਆਗੂਆਂ, ਵਰਕਰਾਂ, ਜ਼ਿਲ੍ਹਾ ਪ੍ਰੀਸ਼ਦ ਤੇ ਸੰਮਤੀ ਮੈਂਬਰਾਂ ਦੀ ਮੀਟਿੰਗ

ਨੂਰਪੁਰ ਬੇਦੀ, 14 ਸਤੰਬਰ (ਝਾਂਡੀਆਂ, ਢੀਂਡਸਾ)-ਬਲਾਕ ਕਾਂਗਰਸ ਦੇ ਅਹੁਦੇਦਾਰਾਂ ਵਰਕਰਾਂ ਤੇ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਮੈਂਬਰਾਂ ਦੀ ਮੀਟਿੰਗ ਪੰਚਾਇਤ ਸੰਮਤੀ ਦੇ ਨਵ-ਨਿਯੁਕਤ ਚੇਅਰਮੈਨ ਡਾ: ਪ੍ਰੇਮ ਦਾਸ ਬਜਰੂੜ ਦੇ ਗ੍ਰਹਿ ਵਿਖੇ ਹੋਈ ਜਿਸ ਵਿਚ ਇਲਾਕੇ ...

ਪੂਰੀ ਖ਼ਬਰ »

ਸੈਂਟ ਕਾਰਮਲ ਸਕੂਲ 'ਚ ਪੜ੍ਹਾਈ ਦੀਆਂ ਆਧੁਨਿਕ ਤਕਨੀਕਾਂ ਬਾਰੇ ਸੈਮੀਨਾਰ ਕਰਵਾਇਆ

ਰੂਪਨਗਰ, 14 ਸਤੰਬਰ (ਸਤਨਾਮ ਸਿੰਘ ਸੱਤੀ)-ਸੈਂਟ ਕਾਰਮਲ ਸਕੂਲ, ਕਟਲੀ, ਰੂਪਨਗਰ ਵਿਖੇ ਅਧਿਆਪਕਾਂ ਨੂੰ ਪੜ੍ਹਾਉਣ ਦੀਆਂ ਆਧੁਨਿਕ ਤਕਨੀਕਾਂ ਨਾਲ ਜਾਣੂ ਕਰਵਾਉਣ ਲਈ ਸੈਮੀਨਾਰ ਕਰਵਾਇਆ ਗਿਆ | ਇਸ ਸੈਮੀਨਾਰ ਦੀ ਅਗਵਾਈ ਵਿਵੇਕ ਕੁਮਾਰ ਪੀ. ਜੀ. ਡੀ. ਚਾਈਲਡ ਸਾਈਕੌਲੋਜੀ ਅਤੇ ...

ਪੂਰੀ ਖ਼ਬਰ »

ਲੁਠੇੜੀ ਸਕੂਲ 'ਚ ਮਨਾਇਆ ਹਿੰਦੀ ਦਿਵਸ

ਸ੍ਰੀ ਚਮਕੌਰ ਸਾਹਿਬ, 14 ਸਤੰਬਰ (ਜਗਮੋਹਣ ਸਿੰਘ ਨਾਰੰਗ)-'ਮਾਂ ਬੋਲੀ ਤੋਂ ਬਾਅਦ ਰਾਸ਼ਟਰ ਭਾਸ਼ਾ ਦੀ ਆਪਣੀ ਅਹਿਮੀਅਤ ਹੈ, ਜੋ ਸਮੁੱਚੇ ਰਾਸ਼ਟਰ ਨੂੰ ਇਕ ਮਾਲਾ ਵਿਚ ਪਰੋਣ ਦਾ ਕੰਮ ਕਰਦੀ ਹੈ | ਇਸ ਲਈ ਵਿਦਿਆਰਥੀਆਂ ਨੂੰ ਹਿੰਦੀ ਦਾ ਵੀ ਪੂਰਾ ਗਿਆਨ ਹਾਸਲ ਕਰਨਾ ਚਾਹੀਦਾ ਹੈ ...

ਪੂਰੀ ਖ਼ਬਰ »

ਸਾਲਾਨਾ ਛਿੰਝ ਮੇਲੇ ਦੌਰਾਨ ਝੰਡੀ ਦੀ ਕੁਸ਼ਤੀ 'ਚ ਕਮਲਜੀਤ ਡੂਮਛੇੜੀ ਤੇ ਗੌਰਵ ਮਾਛੀਵਾੜਾ ਬਰਾਬਰ ਰਹੇ

ਮੋਰਿੰਡਾ, 14 ਸਤੰਬਰ (ਪਿ੍ਤਪਾਲ ਸਿੰਘ)-ਪਿੰਡ ਡੂਮਛੇੜੀ ਵਿਖੇ ਧੰਨ ਧੰਨ ਬਾਬਾ ਪੂਰਨ ਦਾਸ ਦਾ ਅਖਾੜਾ, ਦੰਗਲ ਕਮੇਟੀ, ਗ੍ਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਵਲੋਂ ਸਾਲਾਨਾ ਛਿੰਝ ਮੇਲਾ ਕਰਵਾਇਆ ਗਿਆ ਜਿਸ ਵਿਚ ਵੱਡੀ ਗਿਣਤੀ 'ਚ ਪਹਿਲਵਾਨਾਂ ਨੇ ਜੌਹਰ ਵਿਖਾਏ | ਇਸ ...

ਪੂਰੀ ਖ਼ਬਰ »

ਸ੍ਰੀ ਚਮਕੌਰ ਸਾਹਿਬ ਨਗਰ ਪੰਚਾਇਤ ਕੋਲ ਕੂੜਾ ਸੁੱਟਣ ਲਈ ਥਾਂ ਨਾ ਹੋਣ ਕਾਰਨ ਪੈਦਾ ਹੋ ਰਹੀ ਹੈ ਵੱਡੀ ਸਮੱਸਿਆ

ਸ੍ਰੀ ਚਮਕੌਰ ਸਾਹਿਬ, 14 ਸਤੰਬਰ (ਜਗਮੋਹਣ ਸਿੰਘ ਨਾਰੰਗ)-ਸ਼ਹਿਰ ਅੰਦਰ ਕੂੜਾ ਡੰਪ ਕਰਨ ਦੀ ਥਾਂ ਨਾ ਹੋਣ ਕਾਰਨ ਅੱਜ ਸ਼ਹਿਰ ਇਸ ਵੱਡੀ ਸਮੱਸਿਆ ਨਾਲ ਜੂਝ ਰਿਹਾ ਹੈ | ਹਾਲਾਤ ਇਹ ਹਨ ਕਿ ਸ਼ਹਿਰ ਅੰਦਰ ਕਈ ਥਾਵਾਂ 'ਤੇ ਕੂੜੇ ਦੇ ਢੇਰ ਲੱਗੇ ਸ਼ਹਿਰ ਦੀ ਪਵਿੱਤਰਤਾ ਨੂੰ ਭੰਗ ਕਰ ...

ਪੂਰੀ ਖ਼ਬਰ »

ਸ੍ਰੀ ਚਮਕੌਰ ਸਾਹਿਬ ਨਗਰ ਪੰਚਾਇਤ ਕੋਲ ਕੂੜਾ ਸੁੱਟਣ ਲਈ ਥਾਂ ਨਾ ਹੋਣ ਕਾਰਨ ਪੈਦਾ ਹੋ ਰਹੀ ਹੈ ਵੱਡੀ ਸਮੱਸਿਆ

ਸ੍ਰੀ ਚਮਕੌਰ ਸਾਹਿਬ, 14 ਸਤੰਬਰ (ਜਗਮੋਹਣ ਸਿੰਘ ਨਾਰੰਗ)-ਸ਼ਹਿਰ ਅੰਦਰ ਕੂੜਾ ਡੰਪ ਕਰਨ ਦੀ ਥਾਂ ਨਾ ਹੋਣ ਕਾਰਨ ਅੱਜ ਸ਼ਹਿਰ ਇਸ ਵੱਡੀ ਸਮੱਸਿਆ ਨਾਲ ਜੂਝ ਰਿਹਾ ਹੈ | ਹਾਲਾਤ ਇਹ ਹਨ ਕਿ ਸ਼ਹਿਰ ਅੰਦਰ ਕਈ ਥਾਵਾਂ 'ਤੇ ਕੂੜੇ ਦੇ ਢੇਰ ਲੱਗੇ ਸ਼ਹਿਰ ਦੀ ਪਵਿੱਤਰਤਾ ਨੂੰ ਭੰਗ ਕਰ ...

ਪੂਰੀ ਖ਼ਬਰ »

ਦੁਰਦਸ਼ਾ ਹੰਢਾਅ ਰਹੀ ਰੂਪਨਗਰ-ਬੇਲਾ ਸੜਕ ਨੂੰ ਨਵਿਆਉਣ ਦੀ ਮੰਗ

ਰੂਪਨਗਰ, 14 ਸਤੰਬਰ (ਗੁਰਪ੍ਰੀਤ ਸਿੰਘ ਹੁੰਦਲ)-ਰੂਪਨਗਰ ਤੋਂ ਬੇਲਾ ਨੂੰ ਜਾਂਦੀ ਮੁੱਖ ਸੜਕ ਦੀ ਦੁਰਦਸ਼ਾ ਕਾਰਨ ਲੋਕਾਂ ਦਾ ਸੜਕ ਤੋਂ ਲੰਘਣਾ ਮੁਹਾਲ ਹੋ ਗਿਆ ਹੈ ਤੇ ਇੰਝ ਜਾਪ ਰਿਹਾ ਹੈ ਕਿ ਸੜਕ ਵਿਚ ਟੋਏ ਨਹੀਂ ਬਲਕਿ ਟੋਇਆਂ ਵਿਚ ਸੜਕ ਪਈ ਹੈ | ਖ਼ਾਸਕਰ ਛੋਟੀ ਹਵੇਲੀ, ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX