ਤਾਜਾ ਖ਼ਬਰਾਂ


ਜੀ. ਕੇ. ਦੀ ਜਾਗੋ ਪਾਰਟੀ ਨੇ ਦਿੱਲੀ ਵਿਧਾਨ ਸਭਾ ਚੋਣਾਂ 'ਚ ਭਾਜਪਾ ਨੂੰ ਸਮਰਥਨ ਦੇਣ ਦਾ ਕੀਤਾ ਐਲਾਨ
. . .  6 minutes ago
ਨਵੀਂ ਦਿੱਲੀ, 29 ਜਨਵਰੀ (ਅ. ਬ.)- ਮਨਜੀਤ ਸਿੰਘ ਜੀ. ਕੇ. ਦੀ ਜਾਗੋ ਪਾਰਟੀ ਨੇ ਆਗਾਮੀ ਦਿੱਲੀ ਵਿਧਾਨ ਸਭਾ ਚੋਣਾਂ 'ਚ ਭਾਜਪਾ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਜੀ. ਕੇ...
ਕਾਂਗਰਸੀ ਮੈਂਬਰਾਂ ਦੇ ਕੈਪਟਨ ਨਾਲ ਬੈਠਕ ਖ਼ਤਮ, ਬਜਟ ਸਣੇ ਪੰਜਾਬ ਦੇ ਹੋਰ ਭਖਦੇ ਮਸਲਿਆਂ ਬਾਰੇ ਹੋਈ ਚਰਚਾ
. . .  9 minutes ago
ਚੰਡੀਗੜ੍ਹ, 29 ਜਨਵਰੀ (ਵਿਕਰਮਜੀਤ ਸਿੰਘ ਮਾਨ)- ਕਾਂਗਰਸ ਦੇ ਸੰਸਦ ਮੈਂਬਰਾਂ ਦੀ ਅੱਜ ਪੰਜਾਬ ਭਵਨ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਚੱਲ ਰਹੀ ਬੈਠਕ ਹੁਣ ਖ਼ਤਮ ਹੋ ਗਈ ਹੈ। ਜਾਣਕਾਰੀ ਦਿੰਦਿਆਂ...
ਪੱਛਮੀ ਬੰਗਾਲ 'ਚ ਨਾਗਰਿਕਤਾ ਕਾਨੂੰਨ-ਐੱਨ. ਆਰ. ਸੀ. ਦੇ ਵਿਰੋਧੀਆਂ ਅਤੇ ਸਮਰਥਕਾਂ ਵਿਚਾਲੇ ਝੜਪ, ਦੋ ਮੌਤਾਂ
. . .  25 minutes ago
ਕੋਲਕਾਤਾ, 29 ਜਨਵਰੀ- ਪੱਛਮੀ ਬੰਗਾਲ ਦੇ ਮੁਰਸ਼ਿਦਾਬਾਦ 'ਚ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਅਤੇ ਐੱਨ. ਆਰ. ਸੀ. ਦੇ ਵਿਰੋਧੀਆਂ ਅਤੇ ਸਮਰਥਕਾਂ...
ਭੁਲੇਖੇ ਨਾਲ ਕੀਟਨਾਸ਼ਕ ਦਵਾਈ ਪੀਣ ਕਾਰਨ ਨੌਜਵਾਨ ਦੀ ਮੌਤ
. . .  35 minutes ago
ਨਿੱਕੇ ਘੁੰਮਣ, 29 ਜਨਵਰੀ (ਸਤਬੀਰ ਸਿੰਘ ਘੁੰਮਣ)- ਨਜ਼ਦੀਕੀ ਪਿੰਡ ਲਾਲੋਵਾਲ ਵਿਖੇ ਇੱਕ ਨੌਜਵਾਨ ਵਲੋਂ ਗ਼ਲਤੀ ਨਾਲ ਜ਼ਹਿਰੀਲੀ ਦਵਾਈ ਪੀ ਲੈਣ ਕਾਰਨ ਉਸ ਦੀ ਮੌਤ ਹੋ ਗਈ ਹੈ। ਥਾਣਾ ਘੁੰਮਣ ਕਲਾਂ...
ਗੜ੍ਹਸ਼ੰਕਰ 'ਚ ਰੇਲਵੇ ਵਿਭਾਗ ਨੇ ਨਜਾਇਜ਼ ਕਬਜ਼ਿਆਂ 'ਤੇ ਚਲਾਇਆ ਪੀਲਾ ਪੰਜਾ
. . .  50 minutes ago
ਗੜ੍ਹਸ਼ੰਕਰ, 29 ਜਨਵਰੀ (ਧਾਲੀਵਾਲ)- ਗੜ੍ਹਸ਼ੰਕਰ ਵਿਖੇ ਰੇਲਵੇ ਫਾਟਕ ਨਜ਼ਦੀਕ ਰੇਲਵੇ ਵਿਭਾਗ ਦੀ ਥਾਂ 'ਚ ਕੀਤੇ ਹੋਏ ਨਜਾਇਜ਼ ਕਬਜ਼ਿਆਂ 'ਤੇ ਅੱਜ ਰੇਲਵੇ ਵਿਭਾਗ ਨੇ ਜੇ. ਸੀ. ਬੀ. ਮਸ਼ੀਨ ਚਲਾ ਕੇ...
ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ 'ਚ ਮੰਡੀ ਗੋਬਿੰਦਗੜ੍ਹ 'ਚ ਪ੍ਰਦਰਸ਼ਨ
. . .  56 minutes ago
ਮੰਡੀ ਗੋਬਿੰਦਗੜ੍ਹ, 29 ਜਨਵਰੀ (ਬਲਜਿੰਦਰ ਸਿੰਘ)- ਬਹੁਜਨ ਮੁਕਤੀ ਮੋਰਚਾ ਵਲੋਂ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੁੱਧ ਅੱਜ ਭਾਰਤ ਦੇ ਬੰਦ ਦੇ ਦਿੱਤੇ ਸੱਦੇ ਦੇ ਸਮਰਥਨ 'ਚ ਸ਼੍ਰੋਮਣੀ ਅਕਾਲੀ ਦਲ (ਅ.) ਦੇ ਕਾਰਕੁਨਾਂ...
ਪੰਜਾਬ ਦੇ ਦੋ ਆਈ. ਏ. ਐੱਸ. ਅਫ਼ਸਰਾਂ ਦੇ ਤਬਾਦਲੇ
. . .  about 1 hour ago
ਚੰਡੀਗੜ੍ਹ, 29 ਜਨਵਰੀ (ਵਿਕਰਮਜੀਤ ਸਿੰਘ ਮਾਨ)- ਪੰਜਾਬ ਸਰਕਾਰ ਨੇ ਅੱਜ ਸੂਬੇ 'ਚ ਦੋ ਆਈ. ਏ. ਐੱਸ. ਅਫ਼ਸਰਾਂ ਦੇ ਤਬਾਦਲੇ ਅਤੇ ਨਿਯੁਕਤੀਆਂ ਦਾ ਹੁਕਮ ਦਿੱਤਾ...
ਕ੍ਰੈਡਿਟ ਕਾਰਡਾਂ ਦੀਆਂ ਆਨਲਾਈਨ ਠੱਗੀਆਂ ਮਾਰਨ ਵਾਲਾ ਬੈਂਕ ਦਾ ਸੇਲਜ਼ ਅਫ਼ਸਰ ਅਤੇ ਸਾਬਕਾ ਮੁਲਾਜ਼ਮ ਪੁਲਿਸ ਵਲੋਂ ਕਾਬੂ
. . .  about 1 hour ago
ਪਟਿਆਲਾ, 29 ਜਨਵਰੀ (ਅਮਨਦੀਪ ਸਿੰਘ)- ਪਟਿਆਲਾ ਪੁਲਿਸ ਵਲੋਂ ਐਕਸਿਸ ਬੈਂਕ ਦੇ ਸੇਲਜ਼ ਅਫ਼ਸਰ ਅਤੇ ਸਾਬਕਾ ਮੁਲਾਜ਼ਮ ਨੂੰ ਕ੍ਰੈਡਿਟ ਕਾਰਡਾਂ ਦੀਆਂ ਆਨਲਾਈਨ ਠੱਗੀਆਂ ਮਾਰਨ ਦੇ ਮਾਮਲੇ 'ਚ ਕਾਬੂ...
ਵੱਖ-ਵੱਖ ਜਥੇਬੰਦੀਆਂ ਵਲੋਂ ਸੀ. ਏ. ਏ. ਤੇ ਐੱਨ. ਆਰ. ਸੀ. ਦੇ ਵਿਰੋਧ 'ਚ ਹੁਸ਼ਿਆਰਪੁਰ 'ਚ ਵਿਸ਼ਾਲ ਰੋਸ ਮਾਰਚ
. . .  about 1 hour ago
ਹੁਸ਼ਿਆਰਪੁਰ, 29 ਜਨਵਰੀ (ਬਲਜਿੰਦਰਪਾਲ ਸਿੰਘ)- ਵੱਖ-ਵੱਖ ਦਲਿਤ, ਸਿੱਖ, ਮੁਸਲਿਮ, ਈਸਾਈ, ਮੂਲ ਨਿਵਾਸੀ ਅਤੇ ਓ. ਬੀ. ਸੀ. ਵਿੰਗ ਨਾਲ ਸੰਬੰਧਿਤ ਜਥੇਬੰਦੀਆਂ...
ਹੁਸ਼ਿਆਰਪੁਰ 'ਚ ਬਣੇਗਾ ਸਰਕਾਰੀ ਮੈਡੀਕਲ ਕਾਲਜ, ਕੇਂਦਰ ਸਰਕਾਰ ਨੇ ਦਿੱਤੀ ਮਨਜ਼ੂਰੀ
. . .  about 2 hours ago
ਚੰਡੀਗੜ੍ਹ, 29 ਜਨਵਰੀ (ਵਿਕਰਮਜੀਤ ਸਿੰਘ ਮਾਨ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਪੀਲ ਨੂੰ ਸਵੀਕਾਰਦਿਆਂ ਕੇਂਦਰ ਸਰਕਾਰ ਨੇ ਹੁਸ਼ਿਆਰਪੁਰ 'ਚ ਇੱਕ ਨਵੇਂ ਸਰਕਾਰੀ ਮੈਡੀਕਲ ਕਾਲਜ ਦੀ ਸਥਾਪਨਾ...
ਭਾਰਤ-ਨਿਊਜ਼ੀਲੈਂਡ ਤੀਜਾ ਟੀ-20 : ਜਿੱਤ ਲਈ ਭਾਰਤ ਨੇ ਨਿਊਜ਼ੀਲੈਂਡ ਅੱਗੇ ਰੱਖਿਆ 180 ਦੌੜਾਂ ਦਾ ਟੀਚਾ
. . .  about 2 hours ago
ਪੀ. ਜੀ. ਆਈ. ਦੀ ਸੂਬਿਆਂ ਦੇ ਮੁੱਖ ਸਕੱਤਰਾਂ ਨੂੰ ਚਿੱਠੀ, ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ਾਂ ਨੂੰ ਇੱਥੇ ਨਾ ਭੇਜੋ
. . .  about 2 hours ago
ਚੰਡੀਗੜ੍ਹ, 29 ਜਨਵਰੀ (ਵਿਕਰਮਜੀਤ ਸਿੰਘ ਮਾਨ)- ਪ੍ਰੋ. ਜਗਤ ਰਾਮ, ਡਾਇਰੈਕਟਰ ਚੰਡੀਗੜ੍ਹ ਪੀ. ਜੀ. ਆਈ. ਨੇ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਸਣੇ ਕਈ ਸੂਬਿਆਂ ਦੇ ਮੁੱਖ ਸਕੱਤਰਾਂ ਨੂੰ...
ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਸੁਰਜੀਤ ਸਿੰਘ ਦੀ ਪਤਨੀ ਵਲੋਂ ਕੈਪਟਨ ਨਾਲ ਮੁਲਾਕਾਤ
. . .  about 2 hours ago
ਚੰਡੀਗੜ੍ਹ, 29 ਜਨਵਰੀ (ਵਿਕਰਮਜੀਤ ਸਿੰਘ ਮਾਨ)- ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਮਰਹੂਮ ਸੁਰਜੀਤ ਸਿੰਘ ਦੀ ਪਤਨੀ ਜਸਵੀਰ ਕੌਰ ਨੇ ਅੱਜ ਪੰਜਾਬ ਭਵਨ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ...
ਬੈੱਡ 'ਚੋਂ ਮਿਲੇ ਮ੍ਰਿਤਕ ਲੜਕੇ ਦੀ ਭੈਣ ਦਾ ਚੰਡੀਗੜ੍ਹ ਪੁਲਿਸ ਵਲੋਂ ਪਿੰਜਰ ਬਰਾਮਦ
. . .  about 2 hours ago
ਚੰਡੀਗੜ੍ਹ, 29 ਜਨਵਰੀ (ਅ. ਬ.)- ਚੰਡੀਗੜ੍ਹ 'ਚ ਮਾਂ ਵਲੋਂ ਆਪਣੇ ਜਿਸ ਢਾਈ ਸਾਲਾ ਮੁੰਡੇ ਨੂੰ ਬੈੱਡ 'ਚ ਰੱਖ ਕੇ ਮਾਰਿਆ ਗਿਆ ਸੀ, ਕੁਝ ਮਹੀਨੇ ਪਹਿਲਾਂ ਉਸ ਦੀ ਭੈਣ ਦੀ ਵੀ ਸ਼ੱਕੀ ਹਾਲਾਤ 'ਚ ਮੌਤ...
ਬੈਡਮਿੰਟਨ ਸਟਾਰ ਸਾਇਨਾ ਨੇਹਵਾਲ ਦੀ ਭਾਜਪਾ 'ਚ 'ਐਂਟਰੀ'
. . .  about 3 hours ago
ਨਵੀਂ ਦਿੱਲੀ, 29 ਜਨਵਰੀ- ਭਾਰਤੀ ਬੈਡਮਿੰਟਨ ਸਟਾਰ ਸਾਇਨਾ ਨੇਹਵਾਲ ਵੀ ਸਿਆਸਤ 'ਚ ਉਤਰ ਗਈ ਹੈ। ਓਲੰਪਿਕ 'ਚ ਕਾਂਸੇ ਦਾ ਤਮਗ਼ਾ ਜਿੱਤਣ ਵਾਲੀ ਸਾਇਨਾ ਅੱਜ ਭਾਜਪਾ 'ਚ...
ਭਾਰਤ ਬੰਦ ਦੇ ਸੱਦੇ 'ਤੇ ਜਲੰਧਰ ਦੇ ਪੀ. ਏ. ਪੀ. ਚੌਕ 'ਚ ਜ਼ੋਰਦਾਰ ਪ੍ਰਦਰਸ਼ਨ
. . .  about 3 hours ago
ਪੰਜਾਬ ਭਵਨ 'ਚ ਸੰਸਦ ਮੈਂਬਰਾਂ ਦੀ ਬੈਠਕ ਜਾਰੀ
. . .  about 3 hours ago
ਭਾਜਪਾ 'ਚ ਸ਼ਾਮਲ ਹੋਵੇਗੀ ਬੈਡਮਿੰਟਨ ਸਟਾਰ ਸਾਇਨਾ ਨੇਹਵਾਲ
. . .  about 3 hours ago
ਭਾਰਤ-ਨਿਊਜ਼ੀਲੈਂਡ ਤੀਜਾ ਟੀ-20 : ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਦਾ ਲਿਆ ਫ਼ੈਸਲਾ
. . .  about 3 hours ago
ਸੱਭਿਆਚਾਰਕ ਬੁੱਤਾਂ ਨੂੰ ਹਟਾਉਣ ਦੇ ਫ਼ੈਸਲੇ ਦਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਸਵਾਗਤ
. . .  about 4 hours ago
ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  about 4 hours ago
ਬਸੰਤ ਮੌਕੇ ਫਿਲੌਰ 'ਚ ਜ਼ੋਰਾਂ 'ਤੇ ਵਿਕ ਰਹੀ ਏ ਪਾਬੰਦੀ ਸ਼ੁਦਾ ਚਾਈਨਾ ਡੋਰ, ਰੋਕਣ ਵਾਲਾ ਕੋਈ ਨਹੀਂ
. . .  about 4 hours ago
ਸੰਗਰੂਰ 'ਚ ਪੂਰੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ਬਸੰਤ ਪੰਚਮੀ ਦਾ ਤਿਉਹਾਰ
. . .  about 5 hours ago
ਨਿਰਭੈਆ ਦੇ ਦੋਸ਼ੀ ਮੁਕੇਸ਼ ਨੂੰ ਝਟਕਾ, ਸੁਪਰੀਮ ਕੋਰਟ ਨੇ ਖ਼ਾਰਜ ਕੀਤੀ ਪਟੀਸ਼ਨ
. . .  about 5 hours ago
ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ ਸੁਪਰੀਮ ਕੋਰਟ ਵਲੋਂ ਖ਼ਾਰਜ
. . .  about 5 hours ago
ਜਾਪਾਨ 'ਚ ਲੱਗੇ ਭੂਚਾਲ ਦੇ ਤੇਜ਼ ਝਟਕੇ
. . .  about 5 hours ago
ਚੀਨ 'ਚ ਕੋਰੋਨਾ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 132
. . .  about 6 hours ago
ਅਜਨਾਲਾ ਖੇਤਰ 'ਚ ਹੋਈ ਗੜੇਮਾਰੀ
. . .  about 7 hours ago
ਨਿਊਜ਼ੀਲੈਂਡ 'ਚ ਅੱਜ ਪਹਿਲੀ ਟੀ-20 ਲੜੀ ਜਿੱਤਣ ਦੇ ਇਰਾਦੇ ਨਾਲ ਉੱਤਰੇਗਾ ਭਾਰਤ
. . .  about 7 hours ago
ਲਗਾਤਾਰ ਪੈ ਰਹੇ ਮੀਂਹ ਨੇ ਬਸੰਤ ਦਾ ਮਜ਼ਾ ਕੀਤਾ ਕਿਰਕਿਰਾ
. . .  about 7 hours ago
ਅੱਜ ਦਾ ਵਿਚਾਰ
. . .  about 8 hours ago
ਤਰਨਜੀਤ ਸੰਧੂ ਅਮਰੀਕਾ 'ਚ ਭਾਰਤ ਦੇ ਰਾਜਦੂਤ ਨਿਯੁਕਤ
. . .  1 day ago
ਸੁਖਦੇਵ ਸਿੰਘ ਢੀਂਡਸਾ ਦੇ ਨਾਲ ਹਨ 80 ਫ਼ੀਸਦੀ ਅਕਾਲੀ ਵਰਕਰ - ਪਰਮਿੰਦਰ ਢੀਂਡਸਾ
. . .  1 day ago
ਕੈਪਟਨ ਵੱਲੋਂ ਸੱਭਿਆਚਾਰਕ ਬੁੱਤ ਕਿਸੇ ਹੋਰ ਜਗ੍ਹਾ ਲਾਉਣ ਦੇ ਹੁਕਮ
. . .  1 day ago
ਸਭਿਆਚਾਰਕ ਬੁੱਤਾਂ ਦੇ ਵਿਵਾਦ ਸਬੰਧੀ ਮੀਂਹ ਦੇ ਬਾਵਜੂਦ ਧਰਨਾ ਜਾਰੀ
. . .  1 day ago
ਪਤੀ ਤੋਂ ਦੁਖੀ ਔਰਤ ਨੇ ਸ਼ੱਕੀ ਹਾਲਾਤਾਂ 'ਚ ਲਿਆ ਫਾਹਾ, ਮੌਤ
. . .  1 day ago
1.735 ਕਿੱਲੋ ਅਫ਼ੀਮ ਸਮੇਤ ਇੱਕ ਗ੍ਰਿਫ਼ਤਾਰ
. . .  1 day ago
ਗੜੇਮਾਰੀ ਕਾਰਨ ਫ਼ਸਲਾਂ ਦਾ ਭਾਰੀ ਨੁਕਸਾਨ
. . .  1 day ago
ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ ਪੰਜ ਮੈਂਬਰ ਚੜ੍ਹੇ ਫ਼ਾਜ਼ਿਲਕਾ ਪੁਲਿਸ ਦੇ ਹੱਥੇ
. . .  1 day ago
ਭਾਰੀ ਬਰਫ਼ਬਾਰੀ ਕਾਰਨ ਸ਼ਿਮਲਾ 'ਚ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ
. . .  1 day ago
ਸਿੱਧੂ ਜਿਸ ਵੀ ਪਾਰਟੀ 'ਚ ਜਾਣਗੇ, 2022 'ਚ ਉਸੇ ਪਾਰਟੀ ਦੀ ਸਰਕਾਰ ਬਣੇਗੀ- ਬ੍ਰਹਮਪੁਰਾ
. . .  about 1 hour ago
ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ ਸਾਹਮਣੇ ਆਉਣ ਮਗਰੋਂ ਮੋਹਾਲੀ ਹਵਾਈ ਅੱਡੇ 'ਤੇ ਮਰੀਜ਼ਾਂ ਹੋ ਰਹੀ ਹੈ ਥਰਮਲ ਸਕਰੀਨਿੰਗ
. . .  about 1 hour ago
ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਵਲੋਂ ਭਲਕੇ ਸੁਣਾਇਆ ਜਾਵੇਗਾ ਫ਼ੈਸਲਾ
. . .  1 minute ago
ਮੁੜ ਸ਼ੁਰੂ ਹੋਏ ਮੀਂਹ ਨੇ ਜਨ-ਜੀਵਨ ਕੀਤਾ ਪ੍ਰਭਾਵਿਤ
. . .  11 minutes ago
ਨਾਗਰਿਕਤਾ ਕਾਨੂੰਨ ਤਹਿਤ ਮੁਸਲਮਾਨਾਂ ਨੂੰ ਵੀ ਨਾਗਰਿਕਤਾ ਦਿੱਤੀ ਜਾਵੇ- ਭਾਈ ਲੌਂਗੋਵਾਲ
. . .  28 minutes ago
ਜੇ. ਐੱਨ. ਯੂ. ਵਿਦਿਆਰਥੀ ਸ਼ਰਜੀਲ ਇਮਾਮ ਨੂੰ ਦਿੱਲੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  51 minutes ago
ਪੰਜਾਬ ਦੇ ਮੌਜੂਦਾ ਹਾਲਾਤ 'ਤੇ ਟਕਸਾਲੀਆਂ ਦੀ ਜਲੰਧਰ 'ਚ ਬੈਠਕ ਸ਼ੁਰੂ
. . .  55 minutes ago
ਨਿਰਭੈਆ ਦੇ ਦੋਸ਼ੀ ਮੁਕੇਸ਼ ਦਾ ਤਿਹਾੜ ਜੇਲ੍ਹ 'ਚ ਹੋਇਆ ਜਿਨਸੀ ਸ਼ੋਸ਼ਣ- ਵਕੀਲ
. . .  about 1 hour ago
ਰੁਜ਼ਗਾਰ ਦੀ ਸਮੱਸਿਆ 'ਤੇ ਇੱਕ ਲਫ਼ਜ਼ ਵੀ ਨਹੀਂ ਬੋਲਦੇ ਪ੍ਰਧਾਨ ਮੰਤਰੀ ਮੋਦੀ- ਰਾਹੁਲ ਗਾਂਧੀ
. . .  about 1 hour ago
ਪੰਜਾਬ 'ਚ ਟਿੱਡੀ ਦਲ ਦੀ ਘੁਸਪੈਠ 'ਤੇ ਕੈਪਟਨ ਨੇ ਸਰਕਾਰ ਕੋਲ ਪਾਕਿਸਤਾਨ ਅੱਗੇ ਮਸਲਾ ਚੁੱਕਣ ਦੀ ਕੀਤੀ ਅਪੀਲ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 30 ਭਾਦੋਂ ਸੰਮਤ 551

ਪਟਿਆਲਾ

ਸ਼ਾਹੀ ਸ਼ਹਿਰ 'ਚ ਵਧ ਰਹੀਆਂ ਹਨ ਝਪਟਮਾਰੀ ਦੀਆਂ ਘਟਨਾਵਾਂ

ਪਟਿਆਲਾ, 14 ਸਤੰਬਰ (ਪਰਗਟ ਸਿੰਘ ਬਲਬੇੜ੍ਹਾ)-ਮੁੱਖ ਮੰਤਰੀ ਦੇ ਸ਼ਾਹੀ ਸ਼ਹਿਰ ਚ ਝਪਟਮਾਰੀ ਦੀਆ ਘਟਨਾਵਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ | ਦਿਨ ਪ੍ਰਤੀ ਦਿਨ ਸ਼ਹਿਰ 'ਚ ਕਿਸੇ ਨਾ ਕਿਸੇ ਇਲਾਕੇ 'ਚ ਝਪਟਮਾਰਾਂ ਵਲੋਂ ਸੋਨੇ ਦੇ ਗਹਿਣੇ, ਮੋਬਾਇਲ ਫੋਨ ਤੇ ਪਰਸ ਖੋਹਣ ਦੀਆ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ | ਝਪਟਮਾਰ ਔਰਤਾਂ ਨੂੰ ਜਿਆਦਾ ਨਿਸ਼ਾਨਾਂ ਬਣਾ ਰਹੇ ਹਨ | ਇਹ ਘਟਨਾਵਾਂ ਜ਼ਿਆਦਾਤਰ ਸ਼ਹਿਰ ਦੇ ਬਾਹਰਲੇ ਇਲਾਕੇ ਜਾਂ ਸੰੁਨਸਾਨ ਥਾਵਾਂ ਤੇ ਵਾਪਰ ਰਹੀਆਂ ਹਨ | ਅੱਜ ਵੀ ਸ਼ਹਿਰ ਦੇ ਅਨੰਦ ਨਗਰ ਇਲਾਕੇ 'ਚ ਸਵੇਰ ਵੇਲੇ ਝਪਟਮਾਰਾਂ ਵਲੋਂ ਇਕ ਔਰਤ ਤੋਂ ਪਰਸ ਖੋਹਣ ਦੀ ਅਸਫਲ ਕੋਸ਼ਿਸ਼ ਕਰਨ ਦੀ ਘਟਨਾ ਵਾਪਰੀ ਹੈ | ਝਪਟਮਾਰੀ ਦੀ ਇਸ ਇਲਾਕੇ ਵਿਚ ਪਿਛਲੇ 10 ਦਿਨਾਂ 'ਚ ਇਹ ਦੂਜੀ ਘਟਨਾ ਵਾਪਰੀ ਹੈ | ਇਸ ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਤਿ੍ਪੜੀ ਦੀ ਪੁਲਿਸ ਉੱਚ ਅਧਿਕਾਰੀਆਂ ਸਮੇਤ ਮੌਕੇ 'ਤੇ ਪੁੱਜੀ ਤੇ ਜਾਂਚ ਪੜਤਾਲ ਸ਼ੁਰੂ ਕੀਤੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਤਿ੍ਪੜੀ ਦੇ ਮੁਖੀ ਹਰਜਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਵਿਕਾਸ ਨਗਰ ਦੀ ਰਹਿਣ ਵਾਲੀ ਲਖਵੀਰ ਕੌਰ ਨਾਂਅ ਦੀ ਔਰਤ ਥਾਪਰ ਕਾਲਜ ਵਿਖੇ ਸਕਿਉਰਿਟੀ ਗਾਰਡ ਦੀ ਨੌਕਰੀ ਕਰਦੀ ਹੈ ਅਤੇ ਜਦੋਂ ਉਹ ਅੱਜ ਸਵੇਰੇ ਆਪਣੀ ਡਿਊਟੀ ਖ਼ਤਮ ਕਰਕੇ ਵਾਪਸ ਘਰ ਜਾ ਰਹੀ ਸੀ ਤਾਂ ਦੋ ਮੋਟਰਸਾਈਕਲ ਸਵਾਰਾਂ ਨੇ ਉਸ ਦਾ ਪਿੱਛਾ ਕਰਕੇ ਅਨੰਦ ਨਗਰ ਇਲਾਕੇ ਚ ਉਸ ਤੋਂ ਪਰਸ ਖੋਹਣ ਦੀ ਕੋਸ਼ਿਸ਼ ਕੀਤੀ | ਉਨ੍ਹਾਂ ਦੱਸਿਆ ਕਿ ਝਪਟਮਾਰ ਪਰਸ ਖੋਹਣ 'ਚ ਤਾਂ ਅਸਫਲ ਰਹੇ ਪਰ ਉਕਤ ਔਰਤ ਦੇ ਡਿੱਗਣ ਕਾਰਨ ਉਸ ਦੀ ਬਾਂਹ ਟੁੱਟ ਗਈ | ਉਨ੍ਹਾਂ ਦੱਸਿਆ ਕਿ ਭਾਵੇਂ ਇਸ ਘਟਨਾ 'ਚ ਮਾਲੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ ਹੈ ਪਰ ਪੁਲਿਸ ਵਲੋਂ ਕੇਸ ਦਰਜ ਕਰਕੇ ਤਫਤੀਸ਼ ਸ਼ੁਰੂ ਕਰ ਦਿੱਤੀ ਗਈ ਹੈ | ਇਸ ਇਲਾਕੇ 'ਚ ਖੋਹ ਕਰਨ ਦੀਆਂ ਘਟਨਾਵਾਂ ਬਾਰੇ ਥਾਣਾ ਤਿ੍ਪੜੀ ਦੇ ਮੁਖੀ ਹਰਜਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਇਸ ਇਲਾਕੇ 'ਚ ਹਨੇਰਾ ਹੋਣ 'ਤੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਕਵਾਲਿਟੀ ਮੱਧਮ ਹੋਣ ਕਾਰਨ ਝਪਟਮਾਰ ਮੌਕੇ ਦਾ ਫਾਇਦਾ ਉਠਾ ਰਹੇ ਹਨ ਪਰ ਪੁਲਿਸ ਵਲੋਂ ਜਲਦੀ ਹੀ ਕੇਸ ਟਰੇਸ ਕਰਨ ਦੀ ਕੋਸ਼ਿਸ ਕੀਤੀ ਜਾ ਰਹੀ ਹੈ ਅਤੇ ਇਲਾਕੇ 'ਚ ਪੂਰੀ ਮੁਸਤੈਦੀ ਵਰਤੀ ਜਾ ਰਹੀ ਹੈ | ਉਨ੍ਹਾਂ ਦਸਿਆ ਕਿ ਕੇਸ ਹੱਲ ਕਰਨ ਲਈ ਉਚ ਅਧਿਕਾਰੀਆਂ ਦੇ ਨਿਰਦੇਸ਼ਾਂ 'ਤੇ ਸੀ.ਆਈ.ਏ. ਸਟਾਫ ਨੂੰ ਨਾਲ ਲੈਕੇ ਇੱਕ ਸਪੈਸ਼ਲ ਟੀਮ ਬਣਾਈ ਗਈ ਹੈ ਤਾਂ ਕਿ ਮਾਮਲੇ ਜਲਦੀ ਹੱਲ ਕੀਤੇ ਜਾ ਸਕਣ |

ਹਰਿਆਣਾ ਮਾਰਕਾ ਸ਼ਰਾਬ ਸਮੇਤ ਇਕ ਵਿਅਕਤੀ ਕਾਬੂ, ਇਕ ਫ਼ਰਾਰ

ਸ਼ੁਤਰਾਣਾ, 14 ਸਤੰਬਰ (ਬਲਦੇਵ ਸਿੰਘ ਮਹਿਰੋਕ)-ਜ਼ਿਲ੍ਹਾ ਪੁਲਿਸ ਮੁਖੀ ਮਨਦੀਪ ਸਿੰਘ ਸਿੱਧੂ ਵਲੋਂ ਨਸ਼ਿਆਂ ਦੇ ਿਖ਼ਲਾਫ਼ ਸ਼ੁਰੂ ਕੀਤੀ ਹੋਈ ਮੁਹਿੰਮ ਤਹਿਤ ਸਥਾਨਕ ਪੁਲਿਸ ਨੇ ਹਰਿਆਣਾ ਮਾਰਕਾ ਸ਼ਰਾਬ ਨਾਲ ਭਰੀ ਹੋਈ ਕਾਰ ਸਮੇਤ ਇਕ ਵਿਅਕਤੀ ਨੂੰ ਕਾਬੂ ਕਰ ਲਿਆ ਜਦ ਕਿ ...

ਪੂਰੀ ਖ਼ਬਰ »

ਸਹਾਇਕ ਥਾਣੇਦਾਰ ਸਤਪਾਲ ਦੀਆਂ ਮੁਸ਼ਕਿਲਾਂ ਵਧੀਆਂ

ਪਾਤੜਾਂ, 14 ਸਤੰਬਰ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਦੇ ਨਾਲ ਲੱਗਦੇ ਪਿੰਡ ਦੁਗਾਲ ਦੇ ਇਕ ਵਿਅਕਤੀ ਨੇ ਸਹਾਇਕ ਥਾਣੇਦਾਰ ਸਤਪਾਲ ਦੀ ਰਿਸ਼ਵਤ ਲੈਂਦਿਆਂ ਸਟਰਿੰਗ ਅਪਰੇਸ਼ਨ ਕੀਤਾ ਸੀ | ਜਿਸ ਦੀ ਵੀਡੀਓ ਦੇ ਆਧਾਰ 'ਤੇ ਚੌਕਸੀ ਵਿਭਾਗ ਵਲੋਂ ਇਸ ਦੇ ਿਖ਼ਲਾਫ਼ ਕੇਸ ਦਰਜ ...

ਪੂਰੀ ਖ਼ਬਰ »

ਸ਼ਹਿਰੀ ਪੁਲਿਸ ਵਲੋਂ ਇਕ ਕਿੱਲੋ ਅਫ਼ੀਮ ਸਮੇਤ ਇਕ ਕਾਬੂ

ਰਾਜਪੁਰਾ, 14 ਸਤੰਬਰ (ਜੀ.ਪੀ. ਸਿੰਘ, ਰਣਜੀਤ ਸਿੰਘ)-ਥਾਣਾ ਸ਼ਹਿਰੀ ਦੀ ਪੁਲਿਸ ਨੇ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਇਕ ਕਿੱਲੋ ਅਫ਼ੀਮ ਸਣੇ ਗਿ੍ਫਤਾਰ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਸ਼ਹਿਰੀ ਦੇ ਮੁਖੀ ਇੰਸਪੈਕਟਰ ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਹਿੰਦੂਤਵੀ ਫਾਸ਼ੀਵਾਦੀ ਵਿਰੋਧੀ ਮੋਰਚੇ ਵਲੋਂ ਕਸ਼ਮੀਰ 'ਚ ਧਾਰਾ 370 ਤੇ 35-ਏ ਹਟਾਏ ਜਾਣ ਿਖ਼ਲਾਫ਼ ਰੋਸ ਪ੍ਰਦਰਸ਼ਨ

ਪਟਿਆਲਾ, 14 ਸਤੰਬਰ (ਪਰਗਟ ਸਿੰਘ ਬਲਬੇੜ੍ਹਾ)-ਅੱਜ ਹਿੰਦੂਤਵੀ ਫਾਸੀਵਾਦ ਵਿਰੋਧੀ ਫੋਰਮ ਦੇ ਸੱਦੇ 'ਤੇ ਕਸ਼ਮੀਰ 'ਚ ਖ਼ਤਮ ਕੀਤੀ ਧਾਰਾ 370 ਅਤੇ 35-ਏ ਨੂੰ ਬਹਾਲ ਕਰਨ, ਕਸ਼ਮੀਰ ਵਿਚੋਂ ਭਾਰਤੀ ਫ਼ੌਜਾਂ ਵਾਪਸ ਬੁਲਾਉਣ, ਗਿ੍ਫ਼ਤਾਰ ਕੀਤੇ ਸਿਆਸੀ ਲੀਡਰਾਂ ਅਤੇ ਆਮ ਲੋਕਾਂ ਨੂੰ ...

ਪੂਰੀ ਖ਼ਬਰ »

100 ਗ੍ਰਾਮ ਹੈਰੋਇਨ ਸਣੇ ਕਾਰ ਸਵਾਰ 2 ਸਕੇ ਭਰਾ ਗਿ੍ਫ਼ਤਾਰ

ਰਾਜਪੁਰਾ, 14 ਸਤੰਬਰ (ਜੀ.ਪੀ. ਸਿੰਘ)-ਥਾਣਾ ਸਦਰ ਦੀ ਜਨਸੂਆ ਚੌਾਕੀ ਦੀ ਪੁਲਿਸ ਨੇ ਰਾਜਪੁਰਾ-ਚੰਡੀਗੜ੍ਹ ਰੋਡ 'ਤੇ ਨਾਕਾਬੰਦੀ ਕਰਕੇ ਕਾਰ ਸਵਾਰ 2 ਸਕੇ ਭਰਾਵਾਂ ਨੂੰ 100 ਗਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਸਦਰ ਦੇ ਮੁਖੀ ...

ਪੂਰੀ ਖ਼ਬਰ »

ਕਰੇਨ ਦੀ ਟੱਕਰ ਨਾਲ 70 ਸਾਲਾ ਬਜ਼ੁਰਗ ਦੀ ਮੌਤ

ਰਾਜਪੁਰਾ, 14 ਸਤੰਬਰ (ਜੀ.ਪੀ. ਸਿੰਘ, ਰਣਜੀਤ ਸਿੰਘ)-ਸ਼ੰਭੂ-ਬਹਾਦਰਗੜ੍ਹ ਰੋਡ 'ਤੇ ਪਿੰਡ ਮਰਦਾਂਪੁਰ ਨੇੜੇ ਇਕ ਕਰੇਨ ਚਾਲਕ ਵਲੋਂ ਇਕ 70 ਸਾਲਾ ਬਜ਼ੁਰਗ ਵਿਚ ਟੱਕਰ ਮਾਰ ਦੇਣ ਨਾਲ ਬਜ਼ੁਰਗ ਦੀ ਮੌਤ ਹੋ ਗਈ | ਪੁਲਿਸ ਨੇ ਕਰੇਨ ਚਾਲਕ ਿਖ਼ਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ...

ਪੂਰੀ ਖ਼ਬਰ »

200 ਨਸ਼ੀਲੀਆਂ ਗੋਲੀਆਂ ਬਰਾਮਦ

ਪਟਿਆਲਾ, 14 ਸਤੰਬਰ (ਪਰਗਟ ਸਿੰਘ ਬਲਬੇੜ੍ਹਾ)-ਪੁਲਿਸ ਚੌਕੀ ਰਾਮ ਨਗਰ (ਨਵਾਂ ਗਾਉਂ) ਦੀ ਪੁਲਿਸ ਵਲੋਂ ਇਕ ਵਿਅਕਤੀ ਤੋਂ 200 ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਐਨ.ਡੀ.ਪੀ.ਐਸ. ਐਕਟ ਅਧੀਨ ਥਾਣਾ ਪਸਿਆਣਾ ਵਿਖੇ ਕੇਸ ਦਰਜ ਕੀਤਾ ਹੈ | ਇਸ ਸਬੰਧੀ ਸਹਾਇਕ ਥਾਣੇਦਾਰ ਸੁਰਿੰਦਰ ...

ਪੂਰੀ ਖ਼ਬਰ »

ਕੇਂਦਰੀ ਜੇਲ 'ਚ ਮੋਬਾਈਲ ਫ਼ੋਨ 'ਤੇ ਜਰਦਾ ਬਰਾਮਦ

ਪਟਿਆਲਾ, 14 ਸਤੰਬਰ (ਪਰਗਟ ਸਿੰਘ ਬਲਬੇੜ੍ਹਾ)-ਕੇਂਦਰੀ ਜੇਲ ਪਟਿਆਲਾ 'ਚ ਟਾਵਰ ਨੰਬਰ 4 ਅਤੇ 5 ਦੇ ਵਿਚਕਾਰ ਬਰਾਮਦ ਹੋਏ ਪਲਾਸਟਿਕ ਦੇ ਲਿਫ਼ਾਫ਼ੇ 'ਚ 30 ਜਰਦੇ ਦੀਆਂ ਪੂੜੀਆਂ, ਇਕ ਮੋਬਾਇਲ ਫੋਨ ਸਮੇਤ ਦੋ ਬੈਟਰੀਆਂ ਤੇ ਇਕ ਡਾਟਾ ਕੇਬਲ ਮਿਲਣ 'ਤੇ ਥਾਣਾ ਤਿ੍ਪੜੀ ਵਿਖੇ ਜੇਲ ਐਕਟ ...

ਪੂਰੀ ਖ਼ਬਰ »

ਕੁੱਟਮਾਰ ਕਰਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ 'ਤੇ ਮਾਮਲਾ ਦਰਜ

ਪਟਿਆਲਾ, 14 ਸਤੰਬਰ (ਪਰਗਟ ਸਿੰਘ ਬਲਬੇੜ੍ਹਾ)-ਸਥਾਨਕ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਇਕ ਵਿਅਕਤੀ ਦੀ ਸ਼ਿਕਾਇਤ ਦੇ ਆਧਾਰ 'ਤੇ ਕੁੱਟਮਾਰ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਤੇ 3 ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਕੋਲ ਰਿਧਮ ਪੁੱਤਰ ਸੰਜੀਵ ...

ਪੂਰੀ ਖ਼ਬਰ »

9200 ਨਸ਼ੀਲੀਆਂ ਗੋਲੀਆਂ ਸਣੇ ਇਕ ਗਿ੍ਫ਼ਤਾਰ

ਰਾਜਪੁਰਾ, 14 ਸਤੰਬਰ (ਜੀ.ਪੀ. ਸਿੰਘ, ਰਣਜੀਤ ਸਿੰਘ)-ਸ਼ਹਿਰੀ ਥਾਣੇ ਦੀ ਪੁਲਿਸ ਨੇ ਗਸ਼ਤ ਦੌਰਾਨ ਇਕ ਵਿਅਕਤੀ ਨੂੰ 9200 ਨਸ਼ੀਲੀਆਂ (ਪਾਬੰਦੀਸ਼ੁਦਾ) ਗੋਲੀਆਂ ਸਣੇ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਸ਼ਹਿਰੀ ਦੇ ਮੁਖੀ ਇੰਸਪੈਕਟਰ ਸੁਰਿੰਦਰਪਾਲ ...

ਪੂਰੀ ਖ਼ਬਰ »

ਕਬੱਡੀ 'ਚ ਅਜਨੌਦਾ ਕਲਾਂ ਦੀਆਂ ਲੜਕੀਆਂ ਪੰਜਵੀਂ ਵਾਰ ਜ਼ਿਲ੍ਹਾ ਚੈਂਪੀਅਨ ਬਣੀਆਂ

ਪਟਿਆਲਾ, 14 ਸਤੰਬਰ (ਚਹਿਲ)-ਜ਼ਿਲ੍ਹਾ ਸਿੱਖਿਆ ਅਫਸਰ (ਸ) ਕੁਲਭੂਸ਼ਨ ਸਿੰਘ ਬਾਜਵਾ ਦੀ ਅਗਵਾਈ 'ਚ ਹੋਈਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਦੇ ਕਬੱਡੀ ਅੰਡਰ-19 (ਲੜਕੀਆਂ) 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਜਨੌਦਾ ਕਲਾਂ ਦੀ ਟੀਮ ਲਗਾਤਾਰ ਪੰਜਵੀਂ ਵਾਰ ਜ਼ਿਲ੍ਹਾ ...

ਪੂਰੀ ਖ਼ਬਰ »

ਸਹਿਕਾਰੀ ਸਭਾ ਖਨੌੜਾ ਦੀ ਸਰਬਸੰਮਤੀ ਨਾਲ ਹੋਈ ਚੋਣ

ਭਾਦਸੋਂ, 14 ਸਤੰਬਰ (ਪ੍ਰਦੀਪ ਦੰਦਰਾਲ਼ਾ)-ਤਿੰਨ ਪਿੰਡਾਂ ਖਨੌੜਾ, ਪੂਣੀਵਾਲ ਤੇ ਰੈਸਲ ਦੀ ਸਾਂਝੀ ਬਹੁਮੰਤਵੀ ਸਹਿਕਾਰੀ ਸਭਾ ਖਨੌੜਾ ਦੀ ਪ੍ਰਬੰਧਕੀ ਕਮੇਟੀ ਦੀ ਚੋਣ ਸਰਬ-ਸੰਮਤੀ ਨਾਲ ਹੋਈ | ਜਿਸ ਵਿਚ ਡਾ. ਗੁਰਦੀਪ ਕੌਰ ਖਨੌੜਾ ਪ੍ਰਧਾਨ, ਜਗਵਿੰਦਰ ਸਿੰਘ ਬੈਨੀਪਾਲ ਸੀਨੀ. ...

ਪੂਰੀ ਖ਼ਬਰ »

ਸਰਕਾਰੀ ਕਾਲਜ ਆਫ ਫਿਜ਼ੀਕਲ ਐਜੂਕੇਸ਼ਨ ਦੇ ਵਿਦਿਆਰਥੀਆਂ ਵਲੋਂ ਜਾਗਰੂਕਤਾ ਰੈਲੀ

ਪਟਿਆਲਾ, 14 ਸੰਤਬਰ (ਗੁਰਵਿੰਦਰ ਸਿੰਘ ਔਲਖ)-ਪ੍ਰੋ. ਗੁਰਸੇਵਕ ਸਿੰਘ ਸਰਕਾਰੀ ਕਾਲਜ ਆਫ ਫਿਜੀਕਲ ਐਜੂਕੇਸ਼ਨ, ਵਲੋਂ ਡੇਂਗੂ ਅਤੇ ਚਿਕਨਗੁਨੀਆਂ ਸਬੰਧੀ ਜਾਗਰੂਕ ਕਾਰਨ ਤਹਿਤ ਖੁਸ਼ਕ ਦਿਵਸ ਵਜਾੋ ਮਨਾਕੇ ਸ਼ਹਿਰ 'ਚ ਰੈਲੀ ਕੱਢੀ ਗਈ | ਕਾਲਜ ਦੇ ਐਨ.ਸੀ.ਸੀ. ਵਿਭਾਗ ਵਲੋਂ ...

ਪੂਰੀ ਖ਼ਬਰ »

ਕੈਨੇਡਾ ਵਲੋਂ ਬੈਨ ਹੋਏ ਪਰਿਵਾਰਕ ਮੈਂਬਰਾਂ ਲਈ ਵੱਡੀ ਰਾਹਤ-ਬਲਜੀਤ ਸਿੰਘ ਸੰਧੂ

ਪਟਿਆਲਾ, 13 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਪਟਿਆਲਾ, ਅਰਬਨ ਅਸਟੇਟ ਫੇਸ 2 ਵਿਖੇ ਸਥਿਤ ਮਲਟੀਲਿੰਕਸ ਇਮੀਗੇ੍ਰਸ਼ਨ ਦੇ ਡਾਇਰੈਕਟਰ, ਕੈਨੇਡੀਅਨ ਲਾਇਸੈਂਸਡ ਇੰਮੀਗ੍ਰੇਸ਼ਨ ਸਲਾਹਕਾਰ ਅਤੇ ਕੈਨੇਡਾ ਦੇ ਇੰਮੀਗ੍ਰੇਸ਼ਨ ਲਾਅ ਗ੍ਰੈਜੂਏਟ ਬਲਜੀਤ ਸੰਧੂ ਨੇ ...

ਪੂਰੀ ਖ਼ਬਰ »

ਥਾਣਾ ਮੁਖੀ ਵਲੋਂ ਡਾਕਟਰ ਹਰਮੀਤ ਦੀ ਡਿਸਪੈਂਸਰੀ ਦਾ ਉਦਘਾਟਨ

ਪਾਤੜਾਂ, 14 ਸਤੰਬਰ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਦੇ ਗੁਰਦੁਆਰਾ ਸਾਹਿਬ ਵਿਖੇ ਭਾਈ ਘਨੱਈਆ ਡਿਸਪੈਂਸਰੀ ਅਤੇ ਹਸਪਤਾਲ ਵਿਚ 3 ਸਾਲ ਤੋਂ ਵੱਧ ਸਮਾਂ ਮਰੀਜ਼ਾਂ ਦਾ ਮੁਫ਼ਤ ਇਲਾਜ ਕਰਦੇ ਰਹੇ ਡਾਕਟਰ ਹਰਮੀਤ ਸਿੰਘ ਨੇ ਆਪਣੀ ਡਿਸਪੈਂਸਰੀ ਖੋਲ੍ਹ ਲਈ ਹੈ | ਸੰਦੀਪ ਮੈਡੀਕਲ ...

ਪੂਰੀ ਖ਼ਬਰ »

ਮੈਕਰੋ ਗਲੋਬਲ ਸੰਸਥਾ ਨੇ ਆਪਣੀਆਂ ਸੇਵਾਵਾਂ ਨਾਭਾ ਸ਼ਹਿਰ 'ਚ ਵੀ ਕੀਤੀਆਂ ਸ਼ੁਰੂ-ਡੱਲਾ

ਨਾਭਾ, 14 ਸਤੰਬਰ (ਕਰਮਜੀਤ ਸਿੰਘ)-ਮੈਕਰੋ ਗਲੋਬਲ ਆਪਣੀਆਂ ਪਾਰਦਰਸ਼ੀ ਅਤੇ ਵਚਨਬੱਧ ਸੇਵਾਵਾਂ ਨਾਲ ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਬਣ ਚੁੱਕੀ ਹੈ | ਸੰਸਥਾ ਦੇ ਮੁੱਖ ਪ੍ਰਬੰਧਕ ਗੁਰਮਿਲਾਪ ਸਿੰਘ ਡੱਲਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਕੰਪਨੀ ਵਲੋਂ ਪੰਜਾਬ ਦੇ ...

ਪੂਰੀ ਖ਼ਬਰ »

ਪੰਜਾਬ ਤਾਇਕਵਾਂਡੋ ਐਸੋਸੀਏਸ਼ਨ ਵਲੋਂ ਉੱਘੀਆਂ ਖੇਡ ਸ਼ਖ਼ਸੀਅਤਾਂ ਦਾ ਸਨਮਾਨ

ਪਟਿਆਲਾ, 14 ਸਤੰਬਰ (ਚਹਿਲ)-ਪੰਜਾਬ ਤਾਇਕਵਾਂਡੋ ਐਸੋਸੀਏਸ਼ਨ ਵਲੋਂ ਇਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਤਾਇਕਵਾਂਡੋ ਖੇਡ ਨੂੰ ਪ੍ਰਫੁੱਲਿਤ ਕਰਨ ਵਾਲੀਆਂ ਉੱਘੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ | ਨਾਮਵਰ ਕੋਚ ਸਤਵਿੰਦਰ ਸਿੰਘ ਵਲੋਂ ਪਲੇਅ ਵੇ ਸਕੂਲ ਦੇ ...

ਪੂਰੀ ਖ਼ਬਰ »

ਸਿੱਖਾਂ ਦੇ ਨਾਂਅ ਕਾਲੀ ਸੂਚੀ 'ਚੋਂ ਕੱਢ ਕੇ ਪ੍ਰਧਾਨ ਮੰਤਰੀ ਨੇ ਸਿੱਖ ਭਾਈਚਾਰੇ ਦਾ ਦਿਲ ਜਿੱਤਿਆ- ਪ੍ਰੋ. ਚੰਦੂਮਾਜਰਾ

ਪਟਿਆਲਾ, 14 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਸਾਬਕਾ ਮੈਂਬਰ ਪਾਰਲੀਮੈਂਟ ਅਤੇ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੁਆਰਾ ਕਾਲੀ ਸੂਚੀ ਵਿਚੋਂ ਸਿੱਖਾਂ ਦੇ ਨਾਮ ਹਟਾਉਣ ਦਾ ...

ਪੂਰੀ ਖ਼ਬਰ »

ਪਟਿਆਲਾ ਵਿਖੇ ਕੌਮੀ ਲੋਕ ਅਦਾਲਤ ਦੌਰਾਨ 2054 ਕੇਸਾਂ ਦਾ ਨਿਪਟਾਰਾ

ਪਟਿਆਲਾ, 14 ਸਤੰਬਰ (ਪਰਗਟ ਸਿੰਘ ਬਲਬੇੜ੍ਹਾ)-ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਮੁਹਾਲੀ ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਜਸਟਿਸ ਸ੍ਰੀ ਆਰ.ਕੇ.ਜੈਨ. ਦੀ ਅਗਵਾਈ ਅਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਕਮ ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ...

ਪੂਰੀ ਖ਼ਬਰ »

ਚੰਡੀਗੜ੍ਹ ਯੂਨੀਵਰਸਿਟੀ ਦਾ ਨਾਂਅ ਚੋਟੀ ਦੀਆਂ 'ਵਰਸਿਟੀਆਂ 'ਚ ਸ਼ਾਮਿਲ, ਨੈਕ ਵਲੋਂ ਮਿਲਿਆ ਏ+ ਦਰਜਾ

ਚੰਡੀਗੜ੍ਹ, 14 ਸਤੰਬਰ (ਅਜਾਇਬ ਸਿੰਘ ਔਜਲਾ)-ਚੰਡੀਗੜ੍ਹ ਯੂਨੀਵਰਸਿਟੀ 'ਨੈਕ' ਤੋਂ ਏ+ ਦਰਜਾ ਹਾਸਲ ਕਰਨ ਵਾਲੀ ਪੰਜਾਬ ਦੀ ਪਹਿਲੀ ਸਟੇਟ ਪ੍ਰਾਈਵੇਟ ਯੂਨੀਵਰਸਿਟੀ ਬਣੀ ਹੈ ਇਹ ਗੱਲ ਅੱਜ ਚੰਡੀਗੜ੍ਹ ਪ੍ਰੈੱਸ ਕਲੱਬ ਵਿਖੇ ਇਕ ਪੱਤਰਕਾਰ ਸੰਮੇਲਨ ਦੌਰਾਨ ਚੰਡੀਗੜ੍ਹ ...

ਪੂਰੀ ਖ਼ਬਰ »

984 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ 5 ਕਾਬੂ

ਪਟਿਆਲਾ, 14 ਸਤੰਬਰ (ਪਰਗਟ ਸਿੰਘ ਬਲਬੇੜ੍ਹਾ)-ਜ਼ਿਲ੍ਹਾ ਪੁਲਿਸ ਮੁਖੀ ਸ. ਮਨਦੀਪ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੁਲਿਸ ਵਲੋਂ ਵੱਖ ਵੱਖ ਥਾਵਾਂ ਤੋਂ 984 ਬੋਤਲਾਂ ਨਾਜਾਇਜ਼ ਸ਼ਰਾਬ ਦੀਆਂ ਬਰਾਮਦ ਕਰਕੇ 5 ਵਿਅਕਤੀਆਂ ਿਖ਼ਲਾਫ਼ ਆਬਕਾਰੀ ਕਾਨੂੰਨ ਤਹਿਤ ਪਰਚਾ ...

ਪੂਰੀ ਖ਼ਬਰ »

ਲੋਕ ਆਗੂ ਦੀ ਸਜ਼ਾ ਰੱਦ ਕਰਾਉਣ ਲਈ ਡੀ.ਐਮ.ਐਫ ਵਲੋਂ ਹਮਾਇਤ ਦਾ ਐਲਾਨ

ਪਟਿਆਲਾ, 14 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਮਹਿਲਕਲਾਂ ਵਿਖੇ 22 ਸਾਲ ਪਹਿਲਾਂ ਵਾਪਰੇ ਕਿਰਨਜੀਤ ਕੌਰ ਸਮੂਹਿਕ ਜਬਰ/ਕਤਲ ਕਾਂਡ ਿਖ਼ਲਾਫ਼ ਚੱਲੇ ਸੰਘਰਸ਼ 'ਚ ਅਹਿਮ ਭੂਮਿਕਾ ਨਿਭਾਉਣ ਵਾਲੇ ਸਿਰਕੱਢ ਆਗੂ ਮਨਜੀਤ ਸਿੰਘ ਧਨੇਰ ਨੂੰ ਸਮੂਹਿਕ ਜਬਰ ਵਿਚ 'ਚ ਸੁਪਰੀਮ ਕੋਰਟ ...

ਪੂਰੀ ਖ਼ਬਰ »

ਸਕਾਲਰ ਫੀਲਡਜ਼ ਸਕੂਲ 'ਚ ਸੀ.ਬੀ.ਐਸ.ਈ. ਵਲੋਂ ਵਰਕਸ਼ਾਪ ਕਰਵਾਈ

ਪਟਿਆਲਾ, 14 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਸਿੱਖਿਆ ਦੇ ਮਹੱਤਵ ਨੂੰ ਮੁੱਖ ਰੱਖਦੇ ਹੋਏ ਸਕਾਲਰ ਫੀਲਡਜ਼ ਪਬਲਿਕ ਸਕੂਲ ਵਿਚ ਸੀ.ਬੀ.ਐਸ.ਸੀ ਵਲੋਂ ਇਕ ਵਰਕਸ਼ਾਪ “ਕਪੈਸਿਟੀ ਬਿਲਡਿੰਗ ਪ੍ਰੋਗਰਾਮ ਇੰਨ ਵੈਲਯੂ ਐਜੂਕੇਸ਼ਨ ਦੀ ਥੀਮ” ਦਾ ਆਯੋਜਨ ਕੀਤਾ ਗਿਆ | ਜਿਸ ਵਿਚ ...

ਪੂਰੀ ਖ਼ਬਰ »

ਚੋਣ ਕਮਿਸ਼ਨ ਦੀਆਂ ਹਦਾਇਤਾਂ 'ਤੇ ਪਟਿਆਲਾ ਪੁਲਿਸ ਵਲੋਂ ਹਰਿਆਣਾ ਪੁਲਿਸ ਦੇ ਅਧਿਕਾਰੀਆਂ ਨਾਲ ਬੈਠਕ

ਪਟਿਆਲਾ, 14 ਸਤੰਬਰ (ਪਰਗਟ ਸਿੰਘ ਬਲਬੇੜ੍ਹਾ)-ਜ਼ਿਲ੍ਹਾ ਪੁਲਿਸ ਮੁਖੀ ਸ. ਮਨਦੀਪ ਸਿੰਘ ਸਿੱਧੂ ਦੀ ਅਗਵਾਈ ਹੇਠ ਅੱਜ ਐਸ.ਐਸ.ਪੀ ਦਫ਼ਤਰ ਮਿੰਨੀ ਸਕੱਤਰੇਤ ਪਟਿਆਲਾ ਵਿਖੇ ਪਟਿਆਲਾ ਪੁਲਿਸ ਅਤੇ ਜ਼ਿਲੇ੍ਹ ਦੇ ਨਾਲ ਲੱਗਦੇ ਹਰਿਆਣਾ ਬਾਰਡਰ ਦੇ ਜ਼ਿਲਿ੍ਹਆਂ ਦੇ ਪੁਲਿਸ ਦੇ ...

ਪੂਰੀ ਖ਼ਬਰ »

ਕੁੱਟਮਾਰ ਅਤੇ ਮਾਰਨ ਦੀਆਂ ਧਮਕੀਆਂ ਦੇਣ ਨੂੰ ਲੈ 8 'ਤੇ ਮਾਮਲਾ ਦਰਜ

ਨਾਭਾ, 14 ਸਤੰਬਰ (ਅਮਨਦੀਪ ਸਿੰਘ ਲਵਲੀ)-ਥਾਣਾ ਸਦਰ ਨਾਭਾ ਵਿਖੇ ਬਲਵਿੰਦਰ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਪਿੰਡ ਬਿਰੜਵਾਲ ਦੇ ਬਿਆਨਾ 'ਤੇ ਗੱਗੂ, ਸੰਦੀਪ, ਮਨੀ ਭਾਈਆਂ ਵਾਸੀ ਪਿੰਡ ਕੌਲ, ਸੋਨੀ ਵਾਸੀ ਪਿੰਡ ਢੀਂਗੀ, ਹਰਮਨ ਵਾਸੀ ਪਿੰਡ ਕਲਿਆਣ, ਗੁਰਲਾਲ ਵਾਸੀ ਮੈਹਸ, ...

ਪੂਰੀ ਖ਼ਬਰ »

ਅਸਲੇ ਦੀ ਨੋਕ 'ਤੇ ਕਾਰ ਸਵਾਰਾਂ ਨੇ ਮੋਟਰਸਾਈਕਲ ਸਵਾਰ ਲੁੱਟਿਆ

ਪਟਿਆਲਾ, 14 ਸਤੰਬਰ (ਪਰਗਟ ਸਿੰਘ ਬਲਬੇੜ੍ਹਾ)-ਥਾਣਾ ਸਨੌਰ ਦੇ ਅਧੀਨ ਆਉਂਦੇ ਇਲਾਕੇ ਵਿਚ ਕਾਰ ਸਵਾਰਾਂ ਵਲੋਂ ਇਕ ਮੋਟਰਸਾਈਕਲ ਸਵਾਰ ਤੋਂ ਖੋਹ ਕਰਨ ਦੀ ਘਟਨਾ ਦੀ ਸ਼ਿਕਾਇਤ ਦਰਜ ਹੋਈ ਹੈ | ਥਾਣਾ ਸਨੌਰ ਵਿਖੇ ਨਿਸ਼ਾਂਤ ਸ਼ਰਮਾ ਵਾਸੀ ਪਟਿਆਲਾ ਨੇ ਦਰਜ ਕਰਵਾਈ ਸ਼ਿਕਾਇਤ 'ਚ ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਦੀ ਟੱਕਰ ਨਾਲ ਬਜ਼ੁਰਗ ਦੀ ਮੌਤ

ਪਟਿਆਲਾ, 14 ਸਤੰਬਰ (ਪਰਗਟ ਸਿੰਘ ਬਲਬੇੜ੍ਹਾ)-ਸਮਾਣਾ ਰੋਡ 'ਤੇ ਪਿੰਡ ਢਕੜੱਬਾ ਕੋਲ ਸਕੂਟਰੀ 'ਤੇ ਸਵਾਰ ਵਿਅਕਤੀ ਦੀ ਮੌਤ ਹੋਣ ਦੀ ਘਟਨਾ ਸਾਹਮਣੇ ਆਈ ਹੈ | ਪੁਲਿਸ ਕੋਲ ਡਕਾਲਾ ਵਾਸੀ ਸੁੱਖਾ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਜਦੋਂ ਉਸ ਦਾ ਪਿਤਾ ਸਕੂਟਰੀ 'ਤੇ ਜਾ ਰਿਹਾ ...

ਪੂਰੀ ਖ਼ਬਰ »

ਕੁਸ਼ਤੀ ਦੰਗਲ 'ਚ ਝੰਡੀ ਦੀ ਕੁਸ਼ਤੀ ਹਰਮਨ ਆਲਮਗੀਰ ਨੇ ਜਿੱਤੀ

ਭਾਦਸੋਂ, 14 ਸਤੰਬਰ (ਗੁਰਬਖ਼ਸ਼ ਸਿੰਘ ਵੜੈਚ)-ਸਤੀ ਰਾਣੀ ਮੰਦਿਰ ਵਿਖੇ ਹਰ ਸਾਲ ਦੀ ਤਰ੍ਹਾਂ ਵਿਸ਼ਾਲ ਕੁਸ਼ਤੀ ਦੰਗਲ ਕਰਵਾਇਆ ਗਿਆ | ਜਿਸ ਵਿਚ ਝੰਡੀ ਦੀ ਕੁਸ਼ਤੀ ਹਰਮਨ ਆਲਮਗੀਰ ਨੇ ਜਿੱਤੀ | ਇਸ ਮੌਕੇ ਬਾਬਾ ਰਾਮ ਪੂਰੀ ਡੇਰਾ ਮੁਖੀ ਸਹੋਲੀ, ਮਹਾਮੰਡਲੇਸ਼ਵਰ ਬਾਬਾ ਵੀਰ ...

ਪੂਰੀ ਖ਼ਬਰ »

ਬਨੂੜ ਕਨਾਲ 'ਚ ਪਾਣੀ ਛੱਡੇ ਜਾਣ ਲਈ ਬਨੂੜ ਖੇਤਰ ਦੇ ਕਿਸਾਨਾਂ ਵਲੋਂ ਵਿਧਾਇਕ ਦਾ ਕੀਤਾ ਸਨਮਾਨ

ਬਨੂੜ, 14 ਸਤੰਬਰ (ਭੁਪਿੰਦਰ ਸਿੰਘ)-ਬਨੂੜ ਕਨਾਲ ਤੋਂ ਕਿਸਾਨਾਂ ਨੂੰ ਸਿੰਚਾਈ ਲਈ ਪਾਣੀ ਮੁਹੱਈਆ ਕਰਵਾਏ ਜਾਣ ਦੀ ਖ਼ੁਸ਼ੀ ਵਿਚ ਹਲਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਬਲਾਕ ਦਿਹਾਤੀ ਦੇ ਪ੍ਰਧਾਨ ਨੈਬ ਸਿੰਘ ਮਨੋਲੀ ਸੂਰਤ ਦੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX