ਤਾਜਾ ਖ਼ਬਰਾਂ


ਜੀ. ਕੇ. ਦੀ ਜਾਗੋ ਪਾਰਟੀ ਨੇ ਦਿੱਲੀ ਵਿਧਾਨ ਸਭਾ ਚੋਣਾਂ 'ਚ ਭਾਜਪਾ ਨੂੰ ਸਮਰਥਨ ਦੇਣ ਦਾ ਕੀਤਾ ਐਲਾਨ
. . .  6 minutes ago
ਨਵੀਂ ਦਿੱਲੀ, 29 ਜਨਵਰੀ (ਅ. ਬ.)- ਮਨਜੀਤ ਸਿੰਘ ਜੀ. ਕੇ. ਦੀ ਜਾਗੋ ਪਾਰਟੀ ਨੇ ਆਗਾਮੀ ਦਿੱਲੀ ਵਿਧਾਨ ਸਭਾ ਚੋਣਾਂ 'ਚ ਭਾਜਪਾ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਜੀ. ਕੇ...
ਕਾਂਗਰਸੀ ਮੈਂਬਰਾਂ ਦੇ ਕੈਪਟਨ ਨਾਲ ਬੈਠਕ ਖ਼ਤਮ, ਬਜਟ ਸਣੇ ਪੰਜਾਬ ਦੇ ਹੋਰ ਭਖਦੇ ਮਸਲਿਆਂ ਬਾਰੇ ਹੋਈ ਚਰਚਾ
. . .  9 minutes ago
ਚੰਡੀਗੜ੍ਹ, 29 ਜਨਵਰੀ (ਵਿਕਰਮਜੀਤ ਸਿੰਘ ਮਾਨ)- ਕਾਂਗਰਸ ਦੇ ਸੰਸਦ ਮੈਂਬਰਾਂ ਦੀ ਅੱਜ ਪੰਜਾਬ ਭਵਨ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਚੱਲ ਰਹੀ ਬੈਠਕ ਹੁਣ ਖ਼ਤਮ ਹੋ ਗਈ ਹੈ। ਜਾਣਕਾਰੀ ਦਿੰਦਿਆਂ...
ਪੱਛਮੀ ਬੰਗਾਲ 'ਚ ਨਾਗਰਿਕਤਾ ਕਾਨੂੰਨ-ਐੱਨ. ਆਰ. ਸੀ. ਦੇ ਵਿਰੋਧੀਆਂ ਅਤੇ ਸਮਰਥਕਾਂ ਵਿਚਾਲੇ ਝੜਪ, ਦੋ ਮੌਤਾਂ
. . .  25 minutes ago
ਕੋਲਕਾਤਾ, 29 ਜਨਵਰੀ- ਪੱਛਮੀ ਬੰਗਾਲ ਦੇ ਮੁਰਸ਼ਿਦਾਬਾਦ 'ਚ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਅਤੇ ਐੱਨ. ਆਰ. ਸੀ. ਦੇ ਵਿਰੋਧੀਆਂ ਅਤੇ ਸਮਰਥਕਾਂ...
ਭੁਲੇਖੇ ਨਾਲ ਕੀਟਨਾਸ਼ਕ ਦਵਾਈ ਪੀਣ ਕਾਰਨ ਨੌਜਵਾਨ ਦੀ ਮੌਤ
. . .  35 minutes ago
ਨਿੱਕੇ ਘੁੰਮਣ, 29 ਜਨਵਰੀ (ਸਤਬੀਰ ਸਿੰਘ ਘੁੰਮਣ)- ਨਜ਼ਦੀਕੀ ਪਿੰਡ ਲਾਲੋਵਾਲ ਵਿਖੇ ਇੱਕ ਨੌਜਵਾਨ ਵਲੋਂ ਗ਼ਲਤੀ ਨਾਲ ਜ਼ਹਿਰੀਲੀ ਦਵਾਈ ਪੀ ਲੈਣ ਕਾਰਨ ਉਸ ਦੀ ਮੌਤ ਹੋ ਗਈ ਹੈ। ਥਾਣਾ ਘੁੰਮਣ ਕਲਾਂ...
ਗੜ੍ਹਸ਼ੰਕਰ 'ਚ ਰੇਲਵੇ ਵਿਭਾਗ ਨੇ ਨਜਾਇਜ਼ ਕਬਜ਼ਿਆਂ 'ਤੇ ਚਲਾਇਆ ਪੀਲਾ ਪੰਜਾ
. . .  50 minutes ago
ਗੜ੍ਹਸ਼ੰਕਰ, 29 ਜਨਵਰੀ (ਧਾਲੀਵਾਲ)- ਗੜ੍ਹਸ਼ੰਕਰ ਵਿਖੇ ਰੇਲਵੇ ਫਾਟਕ ਨਜ਼ਦੀਕ ਰੇਲਵੇ ਵਿਭਾਗ ਦੀ ਥਾਂ 'ਚ ਕੀਤੇ ਹੋਏ ਨਜਾਇਜ਼ ਕਬਜ਼ਿਆਂ 'ਤੇ ਅੱਜ ਰੇਲਵੇ ਵਿਭਾਗ ਨੇ ਜੇ. ਸੀ. ਬੀ. ਮਸ਼ੀਨ ਚਲਾ ਕੇ...
ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ 'ਚ ਮੰਡੀ ਗੋਬਿੰਦਗੜ੍ਹ 'ਚ ਪ੍ਰਦਰਸ਼ਨ
. . .  56 minutes ago
ਮੰਡੀ ਗੋਬਿੰਦਗੜ੍ਹ, 29 ਜਨਵਰੀ (ਬਲਜਿੰਦਰ ਸਿੰਘ)- ਬਹੁਜਨ ਮੁਕਤੀ ਮੋਰਚਾ ਵਲੋਂ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੁੱਧ ਅੱਜ ਭਾਰਤ ਦੇ ਬੰਦ ਦੇ ਦਿੱਤੇ ਸੱਦੇ ਦੇ ਸਮਰਥਨ 'ਚ ਸ਼੍ਰੋਮਣੀ ਅਕਾਲੀ ਦਲ (ਅ.) ਦੇ ਕਾਰਕੁਨਾਂ...
ਪੰਜਾਬ ਦੇ ਦੋ ਆਈ. ਏ. ਐੱਸ. ਅਫ਼ਸਰਾਂ ਦੇ ਤਬਾਦਲੇ
. . .  about 1 hour ago
ਚੰਡੀਗੜ੍ਹ, 29 ਜਨਵਰੀ (ਵਿਕਰਮਜੀਤ ਸਿੰਘ ਮਾਨ)- ਪੰਜਾਬ ਸਰਕਾਰ ਨੇ ਅੱਜ ਸੂਬੇ 'ਚ ਦੋ ਆਈ. ਏ. ਐੱਸ. ਅਫ਼ਸਰਾਂ ਦੇ ਤਬਾਦਲੇ ਅਤੇ ਨਿਯੁਕਤੀਆਂ ਦਾ ਹੁਕਮ ਦਿੱਤਾ...
ਕ੍ਰੈਡਿਟ ਕਾਰਡਾਂ ਦੀਆਂ ਆਨਲਾਈਨ ਠੱਗੀਆਂ ਮਾਰਨ ਵਾਲਾ ਬੈਂਕ ਦਾ ਸੇਲਜ਼ ਅਫ਼ਸਰ ਅਤੇ ਸਾਬਕਾ ਮੁਲਾਜ਼ਮ ਪੁਲਿਸ ਵਲੋਂ ਕਾਬੂ
. . .  about 1 hour ago
ਪਟਿਆਲਾ, 29 ਜਨਵਰੀ (ਅਮਨਦੀਪ ਸਿੰਘ)- ਪਟਿਆਲਾ ਪੁਲਿਸ ਵਲੋਂ ਐਕਸਿਸ ਬੈਂਕ ਦੇ ਸੇਲਜ਼ ਅਫ਼ਸਰ ਅਤੇ ਸਾਬਕਾ ਮੁਲਾਜ਼ਮ ਨੂੰ ਕ੍ਰੈਡਿਟ ਕਾਰਡਾਂ ਦੀਆਂ ਆਨਲਾਈਨ ਠੱਗੀਆਂ ਮਾਰਨ ਦੇ ਮਾਮਲੇ 'ਚ ਕਾਬੂ...
ਵੱਖ-ਵੱਖ ਜਥੇਬੰਦੀਆਂ ਵਲੋਂ ਸੀ. ਏ. ਏ. ਤੇ ਐੱਨ. ਆਰ. ਸੀ. ਦੇ ਵਿਰੋਧ 'ਚ ਹੁਸ਼ਿਆਰਪੁਰ 'ਚ ਵਿਸ਼ਾਲ ਰੋਸ ਮਾਰਚ
. . .  about 1 hour ago
ਹੁਸ਼ਿਆਰਪੁਰ, 29 ਜਨਵਰੀ (ਬਲਜਿੰਦਰਪਾਲ ਸਿੰਘ)- ਵੱਖ-ਵੱਖ ਦਲਿਤ, ਸਿੱਖ, ਮੁਸਲਿਮ, ਈਸਾਈ, ਮੂਲ ਨਿਵਾਸੀ ਅਤੇ ਓ. ਬੀ. ਸੀ. ਵਿੰਗ ਨਾਲ ਸੰਬੰਧਿਤ ਜਥੇਬੰਦੀਆਂ...
ਹੁਸ਼ਿਆਰਪੁਰ 'ਚ ਬਣੇਗਾ ਸਰਕਾਰੀ ਮੈਡੀਕਲ ਕਾਲਜ, ਕੇਂਦਰ ਸਰਕਾਰ ਨੇ ਦਿੱਤੀ ਮਨਜ਼ੂਰੀ
. . .  about 2 hours ago
ਚੰਡੀਗੜ੍ਹ, 29 ਜਨਵਰੀ (ਵਿਕਰਮਜੀਤ ਸਿੰਘ ਮਾਨ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਪੀਲ ਨੂੰ ਸਵੀਕਾਰਦਿਆਂ ਕੇਂਦਰ ਸਰਕਾਰ ਨੇ ਹੁਸ਼ਿਆਰਪੁਰ 'ਚ ਇੱਕ ਨਵੇਂ ਸਰਕਾਰੀ ਮੈਡੀਕਲ ਕਾਲਜ ਦੀ ਸਥਾਪਨਾ...
ਭਾਰਤ-ਨਿਊਜ਼ੀਲੈਂਡ ਤੀਜਾ ਟੀ-20 : ਜਿੱਤ ਲਈ ਭਾਰਤ ਨੇ ਨਿਊਜ਼ੀਲੈਂਡ ਅੱਗੇ ਰੱਖਿਆ 180 ਦੌੜਾਂ ਦਾ ਟੀਚਾ
. . .  about 2 hours ago
ਪੀ. ਜੀ. ਆਈ. ਦੀ ਸੂਬਿਆਂ ਦੇ ਮੁੱਖ ਸਕੱਤਰਾਂ ਨੂੰ ਚਿੱਠੀ, ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ਾਂ ਨੂੰ ਇੱਥੇ ਨਾ ਭੇਜੋ
. . .  about 2 hours ago
ਚੰਡੀਗੜ੍ਹ, 29 ਜਨਵਰੀ (ਵਿਕਰਮਜੀਤ ਸਿੰਘ ਮਾਨ)- ਪ੍ਰੋ. ਜਗਤ ਰਾਮ, ਡਾਇਰੈਕਟਰ ਚੰਡੀਗੜ੍ਹ ਪੀ. ਜੀ. ਆਈ. ਨੇ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਸਣੇ ਕਈ ਸੂਬਿਆਂ ਦੇ ਮੁੱਖ ਸਕੱਤਰਾਂ ਨੂੰ...
ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਸੁਰਜੀਤ ਸਿੰਘ ਦੀ ਪਤਨੀ ਵਲੋਂ ਕੈਪਟਨ ਨਾਲ ਮੁਲਾਕਾਤ
. . .  about 2 hours ago
ਚੰਡੀਗੜ੍ਹ, 29 ਜਨਵਰੀ (ਵਿਕਰਮਜੀਤ ਸਿੰਘ ਮਾਨ)- ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਮਰਹੂਮ ਸੁਰਜੀਤ ਸਿੰਘ ਦੀ ਪਤਨੀ ਜਸਵੀਰ ਕੌਰ ਨੇ ਅੱਜ ਪੰਜਾਬ ਭਵਨ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ...
ਬੈੱਡ 'ਚੋਂ ਮਿਲੇ ਮ੍ਰਿਤਕ ਲੜਕੇ ਦੀ ਭੈਣ ਦਾ ਚੰਡੀਗੜ੍ਹ ਪੁਲਿਸ ਵਲੋਂ ਪਿੰਜਰ ਬਰਾਮਦ
. . .  about 2 hours ago
ਚੰਡੀਗੜ੍ਹ, 29 ਜਨਵਰੀ (ਅ. ਬ.)- ਚੰਡੀਗੜ੍ਹ 'ਚ ਮਾਂ ਵਲੋਂ ਆਪਣੇ ਜਿਸ ਢਾਈ ਸਾਲਾ ਮੁੰਡੇ ਨੂੰ ਬੈੱਡ 'ਚ ਰੱਖ ਕੇ ਮਾਰਿਆ ਗਿਆ ਸੀ, ਕੁਝ ਮਹੀਨੇ ਪਹਿਲਾਂ ਉਸ ਦੀ ਭੈਣ ਦੀ ਵੀ ਸ਼ੱਕੀ ਹਾਲਾਤ 'ਚ ਮੌਤ...
ਬੈਡਮਿੰਟਨ ਸਟਾਰ ਸਾਇਨਾ ਨੇਹਵਾਲ ਦੀ ਭਾਜਪਾ 'ਚ 'ਐਂਟਰੀ'
. . .  about 3 hours ago
ਨਵੀਂ ਦਿੱਲੀ, 29 ਜਨਵਰੀ- ਭਾਰਤੀ ਬੈਡਮਿੰਟਨ ਸਟਾਰ ਸਾਇਨਾ ਨੇਹਵਾਲ ਵੀ ਸਿਆਸਤ 'ਚ ਉਤਰ ਗਈ ਹੈ। ਓਲੰਪਿਕ 'ਚ ਕਾਂਸੇ ਦਾ ਤਮਗ਼ਾ ਜਿੱਤਣ ਵਾਲੀ ਸਾਇਨਾ ਅੱਜ ਭਾਜਪਾ 'ਚ...
ਭਾਰਤ ਬੰਦ ਦੇ ਸੱਦੇ 'ਤੇ ਜਲੰਧਰ ਦੇ ਪੀ. ਏ. ਪੀ. ਚੌਕ 'ਚ ਜ਼ੋਰਦਾਰ ਪ੍ਰਦਰਸ਼ਨ
. . .  about 3 hours ago
ਪੰਜਾਬ ਭਵਨ 'ਚ ਸੰਸਦ ਮੈਂਬਰਾਂ ਦੀ ਬੈਠਕ ਜਾਰੀ
. . .  about 3 hours ago
ਭਾਜਪਾ 'ਚ ਸ਼ਾਮਲ ਹੋਵੇਗੀ ਬੈਡਮਿੰਟਨ ਸਟਾਰ ਸਾਇਨਾ ਨੇਹਵਾਲ
. . .  about 3 hours ago
ਭਾਰਤ-ਨਿਊਜ਼ੀਲੈਂਡ ਤੀਜਾ ਟੀ-20 : ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਦਾ ਲਿਆ ਫ਼ੈਸਲਾ
. . .  about 3 hours ago
ਸੱਭਿਆਚਾਰਕ ਬੁੱਤਾਂ ਨੂੰ ਹਟਾਉਣ ਦੇ ਫ਼ੈਸਲੇ ਦਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਸਵਾਗਤ
. . .  about 4 hours ago
ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  about 4 hours ago
ਬਸੰਤ ਮੌਕੇ ਫਿਲੌਰ 'ਚ ਜ਼ੋਰਾਂ 'ਤੇ ਵਿਕ ਰਹੀ ਏ ਪਾਬੰਦੀ ਸ਼ੁਦਾ ਚਾਈਨਾ ਡੋਰ, ਰੋਕਣ ਵਾਲਾ ਕੋਈ ਨਹੀਂ
. . .  about 4 hours ago
ਸੰਗਰੂਰ 'ਚ ਪੂਰੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ਬਸੰਤ ਪੰਚਮੀ ਦਾ ਤਿਉਹਾਰ
. . .  about 5 hours ago
ਨਿਰਭੈਆ ਦੇ ਦੋਸ਼ੀ ਮੁਕੇਸ਼ ਨੂੰ ਝਟਕਾ, ਸੁਪਰੀਮ ਕੋਰਟ ਨੇ ਖ਼ਾਰਜ ਕੀਤੀ ਪਟੀਸ਼ਨ
. . .  about 5 hours ago
ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ ਸੁਪਰੀਮ ਕੋਰਟ ਵਲੋਂ ਖ਼ਾਰਜ
. . .  about 5 hours ago
ਜਾਪਾਨ 'ਚ ਲੱਗੇ ਭੂਚਾਲ ਦੇ ਤੇਜ਼ ਝਟਕੇ
. . .  about 5 hours ago
ਚੀਨ 'ਚ ਕੋਰੋਨਾ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 132
. . .  about 6 hours ago
ਅਜਨਾਲਾ ਖੇਤਰ 'ਚ ਹੋਈ ਗੜੇਮਾਰੀ
. . .  about 7 hours ago
ਨਿਊਜ਼ੀਲੈਂਡ 'ਚ ਅੱਜ ਪਹਿਲੀ ਟੀ-20 ਲੜੀ ਜਿੱਤਣ ਦੇ ਇਰਾਦੇ ਨਾਲ ਉੱਤਰੇਗਾ ਭਾਰਤ
. . .  about 7 hours ago
ਲਗਾਤਾਰ ਪੈ ਰਹੇ ਮੀਂਹ ਨੇ ਬਸੰਤ ਦਾ ਮਜ਼ਾ ਕੀਤਾ ਕਿਰਕਿਰਾ
. . .  about 7 hours ago
ਅੱਜ ਦਾ ਵਿਚਾਰ
. . .  about 8 hours ago
ਤਰਨਜੀਤ ਸੰਧੂ ਅਮਰੀਕਾ 'ਚ ਭਾਰਤ ਦੇ ਰਾਜਦੂਤ ਨਿਯੁਕਤ
. . .  1 day ago
ਸੁਖਦੇਵ ਸਿੰਘ ਢੀਂਡਸਾ ਦੇ ਨਾਲ ਹਨ 80 ਫ਼ੀਸਦੀ ਅਕਾਲੀ ਵਰਕਰ - ਪਰਮਿੰਦਰ ਢੀਂਡਸਾ
. . .  1 day ago
ਕੈਪਟਨ ਵੱਲੋਂ ਸੱਭਿਆਚਾਰਕ ਬੁੱਤ ਕਿਸੇ ਹੋਰ ਜਗ੍ਹਾ ਲਾਉਣ ਦੇ ਹੁਕਮ
. . .  1 day ago
ਸਭਿਆਚਾਰਕ ਬੁੱਤਾਂ ਦੇ ਵਿਵਾਦ ਸਬੰਧੀ ਮੀਂਹ ਦੇ ਬਾਵਜੂਦ ਧਰਨਾ ਜਾਰੀ
. . .  1 day ago
ਪਤੀ ਤੋਂ ਦੁਖੀ ਔਰਤ ਨੇ ਸ਼ੱਕੀ ਹਾਲਾਤਾਂ 'ਚ ਲਿਆ ਫਾਹਾ, ਮੌਤ
. . .  1 day ago
1.735 ਕਿੱਲੋ ਅਫ਼ੀਮ ਸਮੇਤ ਇੱਕ ਗ੍ਰਿਫ਼ਤਾਰ
. . .  1 day ago
ਗੜੇਮਾਰੀ ਕਾਰਨ ਫ਼ਸਲਾਂ ਦਾ ਭਾਰੀ ਨੁਕਸਾਨ
. . .  1 day ago
ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ ਪੰਜ ਮੈਂਬਰ ਚੜ੍ਹੇ ਫ਼ਾਜ਼ਿਲਕਾ ਪੁਲਿਸ ਦੇ ਹੱਥੇ
. . .  1 day ago
ਭਾਰੀ ਬਰਫ਼ਬਾਰੀ ਕਾਰਨ ਸ਼ਿਮਲਾ 'ਚ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ
. . .  1 day ago
ਸਿੱਧੂ ਜਿਸ ਵੀ ਪਾਰਟੀ 'ਚ ਜਾਣਗੇ, 2022 'ਚ ਉਸੇ ਪਾਰਟੀ ਦੀ ਸਰਕਾਰ ਬਣੇਗੀ- ਬ੍ਰਹਮਪੁਰਾ
. . .  about 1 hour ago
ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ ਸਾਹਮਣੇ ਆਉਣ ਮਗਰੋਂ ਮੋਹਾਲੀ ਹਵਾਈ ਅੱਡੇ 'ਤੇ ਮਰੀਜ਼ਾਂ ਹੋ ਰਹੀ ਹੈ ਥਰਮਲ ਸਕਰੀਨਿੰਗ
. . .  about 1 hour ago
ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਵਲੋਂ ਭਲਕੇ ਸੁਣਾਇਆ ਜਾਵੇਗਾ ਫ਼ੈਸਲਾ
. . .  1 minute ago
ਮੁੜ ਸ਼ੁਰੂ ਹੋਏ ਮੀਂਹ ਨੇ ਜਨ-ਜੀਵਨ ਕੀਤਾ ਪ੍ਰਭਾਵਿਤ
. . .  11 minutes ago
ਨਾਗਰਿਕਤਾ ਕਾਨੂੰਨ ਤਹਿਤ ਮੁਸਲਮਾਨਾਂ ਨੂੰ ਵੀ ਨਾਗਰਿਕਤਾ ਦਿੱਤੀ ਜਾਵੇ- ਭਾਈ ਲੌਂਗੋਵਾਲ
. . .  28 minutes ago
ਜੇ. ਐੱਨ. ਯੂ. ਵਿਦਿਆਰਥੀ ਸ਼ਰਜੀਲ ਇਮਾਮ ਨੂੰ ਦਿੱਲੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  51 minutes ago
ਪੰਜਾਬ ਦੇ ਮੌਜੂਦਾ ਹਾਲਾਤ 'ਤੇ ਟਕਸਾਲੀਆਂ ਦੀ ਜਲੰਧਰ 'ਚ ਬੈਠਕ ਸ਼ੁਰੂ
. . .  55 minutes ago
ਨਿਰਭੈਆ ਦੇ ਦੋਸ਼ੀ ਮੁਕੇਸ਼ ਦਾ ਤਿਹਾੜ ਜੇਲ੍ਹ 'ਚ ਹੋਇਆ ਜਿਨਸੀ ਸ਼ੋਸ਼ਣ- ਵਕੀਲ
. . .  about 1 hour ago
ਰੁਜ਼ਗਾਰ ਦੀ ਸਮੱਸਿਆ 'ਤੇ ਇੱਕ ਲਫ਼ਜ਼ ਵੀ ਨਹੀਂ ਬੋਲਦੇ ਪ੍ਰਧਾਨ ਮੰਤਰੀ ਮੋਦੀ- ਰਾਹੁਲ ਗਾਂਧੀ
. . .  about 1 hour ago
ਪੰਜਾਬ 'ਚ ਟਿੱਡੀ ਦਲ ਦੀ ਘੁਸਪੈਠ 'ਤੇ ਕੈਪਟਨ ਨੇ ਸਰਕਾਰ ਕੋਲ ਪਾਕਿਸਤਾਨ ਅੱਗੇ ਮਸਲਾ ਚੁੱਕਣ ਦੀ ਕੀਤੀ ਅਪੀਲ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 30 ਭਾਦੋਂ ਸੰਮਤ 551

ਫਰੀਦਕੋਟ / ਮੁਕਤਸਰ

ਕੁਸ਼ਲਦੀਪ ਸਿੰਘ ਢਿੱਲੋਂ ਦਾ ਫ਼ਰੀਦਕੋਟ ਪਹੁੰਚਣ 'ਤੇ ਨਿੱਘਾ ਸਵਾਗਤ

ਫ਼ਰੀਦਕੋਟ, 14 ਸਤੰਬਰ (ਜਸਵੰਤ ਸਿੰਘ ਪੁਰਬਾ)-ਹਲਕਾ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਆਪਣਾ ਸਿਆਸੀ ਸਲਾਹਕਾਰ ਬਣਾਉਣ 'ਤੇ ਬਾਜਾਖਾਨਾ, ਬਰਗਾੜੀ, ਕੋਟਕਪੂਰਾ, ਫ਼ਰੀਦਕੋਟ ਦੇ ਲੋਕਾਂ ਵਲੋਂ ਉਨ੍ਹਾਂ ਦਾ ਇੱਥੇ ਪੁੱਜਣ ਦੇ ਵਿਸ਼ਾਲ ਇਕੱਠ ਨਾਲ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਸੌਾਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਦਿ੍ੜਤਾ ਨਾਲ ਨਿਭਾਉਣਗੇ | ਇਸ ਮੌਕੇ ਮੁੱਖ ਮੰਤਰੀ ਪੰਜਾਬ ਦੇ ਸਿਆਸੀ ਸਲਾਹਕਾਰ ਅਤੇ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਰਾਜ ਦੇ ਵਸਨੀਕਾਾ ਲਈ ਸੁੱਖ ਸਹੂਲਤਾਾ ਪ੍ਰਦਾਨ ਕਰਨ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ | ਉਨ੍ਹਾਂ ਕਿਹਾ ਕਿ ਉਹ ਹਲਕਾ ਫ਼ਰੀਦਕੋੋਟ ਦੇ ਵਿਕਾਸ ਲਈ ਵਚਨਬੱਧ ਹਨ ਅਤੇ ਉਹ ਫ਼ਰੀਦਕੋਟ ਨੂੰ ਮਾਡਲ ਸ਼ਹਿਰ ਵਜੋਂ ਵਿਕਸਿਤ ਕਰਨ ਵਿਚ ਕੋਈ ਕਮੀ ਨਹੀਂ ਆਉਣ ਦੇਣਗੇ | ਉਨ੍ਹਾਂ ਕਿਹਾ ਕਿ ਫ਼ਰੀਦਕੋਟ ਦੇ ਵਿਕਾਸ ਦਾ ਕੰਮ ਜੰਗੀ ਪੱਧਰ 'ਤੇ ਜਾਰੀ ਹੈ | ਉਨ੍ਹਾਂ ਦੱਸਿਆ ਕਿ ਫ਼ਰੀਦਕੋਟ ਸ਼ਹਿਰ ਅੰਦਰ ਸੜਕਾਂ, ਸੀਵਰੇਜ, ਓਵਰਬਿ੍ਜਾਂ ਉੱਪਰ ਕਰੋੜਾਂ ਰੁਪਏ ਦੀ ਲਾਗਤ ਨਾਲ ਕੰਮ ਜਾਰੀ ਹੈ ਜੋ ਜਲਦੀ ਪੂਰਾ ਕਰ ਲਿਆ ਜਾਵੇਗਾ | ਇਸ ਮੌਕੇ ਲੋਕਾਂ ਨੇ ਖੁਸ਼ੀ ਵਿਚ ਉਨ੍ਹਾਂ ਦੇ ਫੁੱਲਾਂ ਦੇ ਹਾਰ ਪਾਏ ਅਤੇ ਲੱਡੂ ਵੰਡੇ | ਇਸ ਤੋਂ ਪਹਿਲਾਂ ਨਵ ਨਿਯੁਕਤ ਸਿਆਸੀ ਸਲਾਹਕਾਰ ਸ: ਢਿੱਲੋਂ ਨੇ ਟਿੱਲਾ ਬਾਬਾ ਫਰੀਦ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ | ਇਸ ਮੌਕੇ ਟਿੱਲਾ ਬਾਬਾ ਫਰੀਦ ਜੀ ਪ੍ਰਬੰਧਕੀ ਕਮੇਟੀ ਦੇ ਮੁੱਖ ਸੇਵਾਦਾਰ ਇੰਦਰਜੀਤ ਸਿੰਘ ਖਾਲਸਾ ਨੇ ਸਿਰੋਪਾਓ ਦੇ ਕੇ ਉਨ੍ਹਾਂ ਦਾ ਸਨਮਾਨ ਕੀਤਾ ਗਿਆ | ਸ: ਢਿੱਲੋ ਨੇ ਕਿਹਾ ਕਿ ਸ: ਸੁਖਬੀਰ ਸਿੰਘ ਬਾਦਲ ਜੋ ਤਿੰਨ ਵਾਰ ਹਲਕੇ ਤੋਂ ਐਮ.ਐਲ. ਏ. ਨਿਯੁਕਤ ਹੋਏ, ਉਨ੍ਹਾਂ ਨੇ ਜ਼ਿਲ੍ਹਾ ਫ਼ਰੀਦਕੋਟ ਨੂੰ ਕੈਲੇਫੋਰਨੀਆ ਬਣਾਉਣ ਦੀਆਂ ਗੱਲਾਂ ਕੀਤੀਆਂ ਪਰ ਉਨ੍ਹਾਂ ਨੇ ਵਿਕਾਸ ਦੇ ਨਾਂਅ 'ਤੇ ਕੁਝ ਨਹੀਂ ਕੀਤਾ | ਇਸ ਮੌਕੇ ਅਮਨਜੋਤ ਕੌਰ ਢਿੱਲੋਂ, ਜਸ਼ਨਪ੍ਰੀਤ ਸਿੰਘ ਜੈਸੀ ਢਿੱਲੋਂ, ਅਜੇਪਾਲ ਸਿੰਘ ਸੰਧੂ ਕਾਂਗਰਸ ਪ੍ਰਧਾਨ, ਕਾਂਗਰਸੀ ਆਗੂ ਬਲਜੀਤ ਗੋਰਾ, ਰਣਜੀਤ ਸਿੰਘ ਭੋਲੂਵਾਲਾ, ਚਮਕੌਰ ਸਿੰਘ ਸੇਖੋਂ, ਚੇਅਰਮੈਨ ਨਗਰ ਸੁਧਾਰ ਟਰੱਸਟ ਐਡਵੋਕੇਟ ਸ੍ਰੀ ਲਲਿਤ ਮੋਹਨ ਗੁਪਤਾ, ਪ੍ਰਧਾਨ ਨਗਰ ਕੌਸਲ ਅਮਰ ਕੁਮਾਰ ਬੀਨੂੰ, ਹਰਵਿੰਦਰ ਸਿੰਘ ਟਿੱਕਾ ਸੰਧੂ ਚੇਅਰਮੈਨ ਬਲਾਕ ਸੰਮਤੀ ਫਰੀਦਕੋਟ, ਪ੍ਰਧਾਨ ਚਮਕੌਰ ਸਿੰਘ ਸੇਖੋਂ, ਗਿੰਦਰਜੀਤ ਸਿੰਘ, ਗੁਰਲਾਲ ਸਿੰਘ ਭਲਵਾਨ, ਜਸਵਿੰਦਰ ਸਿੰਘ ਸਿੱਖਾਂ ਵਾਲਾ, ਸੁਖਮੰਦਰ ਸਿੰਘ ਸਹੋਤਾ, ਅਮਰ ਸਿੰਘ ਸੁਖੀਜਾ, ਸੁਰਜੀਤ ਸਿੰਘ ਢਿੱਲੋਂ, ਸ਼ਿਵਰਾਜ ਸਿੰਘ ਢਿੱਲੋਂ, ਦਲਜੀਤ ਸਿੰਘ ਢਿੱਲੋਂ, ਨਿਰਮਲ ਸਿੰਘ ਬਰਾੜ, ਪੱਪੂ ਸ਼ਿਮਰੇਵਾਲਾ, ਬਲਜੀਤ ਸਿੰਘ ਗੋਰਾ, ਡਾ. ਜੰਗੀਰ ਸਿੰਘ, ਸੇਖੋਂ ਇੰਦਰਜੀਤ ਸਿੰਘ ਖਾਲਸਾ, ਅਵਤਾਰ ਸਿੰਘ ਬਰਾੜ (ਜਗਸੀਰ), ਮਹੀਪਇੰਦਰ ਸਿੰਘ ਸੇਂਖੋਂ, ਕਰਮਜੀਤ ਸਿੰਘ ਟਹਿਣਾ, ਬਲਕਰਨ ਨੰਗਲ, ਲਖਵਿੰਦਰ ਸਿੰਘ, ਰਜਿੰਦਰ ਸਿੰਘ, ਹਿੰਮਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਨਗਰ ਕੌਾਸਲ ਕਮੇਟੀ ਦੇ ਮਿਊਾਸੀਪਲ ਕੌਾਸਲਰ, ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਪੰਚ ਸਰਪੰਚ ਤੋਂ ਇਲਾਵਾ ਵੱਡੀ ਗਿਣਤੀ ਵਿਚ ਸ਼ਹਿਰ ਵਾਸੀ ਹਾਜ਼ਰ ਸਨ |

ਕੌਮੀ ਲੋਕ ਅਦਾਲਤ 'ਚ 301 ਮੁਕੱਦਮਿਆਂ ਦਾ ਹੋਇਆ ਫ਼ੈਸਲਾ

ਫ਼ਰੀਦਕੋਟ , 14 ਸਤੰਬਰ (ਜਸਵੰਤ ਸਿੰਘ ਪੁਰਬਾ)-ਕੌਮੀ ਕਾਨੰੂਨੀ ਸੇਵਾਵਾਂ ਅਥਾਰਟੀ ਵਲੋਂ ਅੱਜ ਫ਼ਰੀਦਕੋਟ ਵਿਖੇ ਲੋਕ ਅਦਾਲਤ ਲਗਾਈ ਗਈ, ਜਿਸ ਵਿਚ ਵੱਖ-ਵੱਖ ਤਰ੍ਹਾਂ ਦੇ 1051 ਮੁਕੱਦਮੇ ਸ਼ਾਮਿਲ ਕੀਤੇ ਗਏ, ਜਿਨ੍ਹਾਂ ਵਿਚੋਂ 301 ਮੁਕੱਦਮਿਆਂ ਦਾ ਆਪਸੀ ਸਹਿਮਤੀ ਨਾਲ ਫ਼ੈਸਲਾ ...

ਪੂਰੀ ਖ਼ਬਰ »

ਸਕਿਉਰਿਟੀ ਗਾਰਡ ਯੂਨੀਅਨ ਨੇ ਮੰਗਾਂ ਦੀ ਪੂਰਤੀ ਲਈ ਨਾਅਰੇਬਾਜ਼ੀ ਕੀਤੀ

ਫ਼ਰੀਦਕੋਟ, 14 ਸਤੰਬਰ (ਸਤੀਸ਼ ਬਾਗ਼ੀ)- ਸਕਿਉਰਿਟੀ ਗਾਰਡ ਯੂਨੀਅਨ ਦੀ ਮੀਟਿੰਗ ਸੁਖਵੀਰ ਸਿੰਘ ਪੱਖੀ ਕਲਾਂ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸਕਿਉਰਿਟੀ ਗਾਰਡਾਂ ਦੀਆਂ ਮੰਗਾਂ 'ਤੇ ਵਿਚਾਰ ਵਟਾਂਦਰਾ ਕੀਤਾ ਗਿਆ | ਪ੍ਰਧਾਨ ਨੇ ਕਿਹਾ ਕਿ ਸਕਿਉਰਿਟੀ ਗਾਰਡਾਂ ਦਾ ...

ਪੂਰੀ ਖ਼ਬਰ »

ਪੈਨਸ਼ਨਰਾਂ ਵਲੋਂ ਜ਼ਿਮਨੀ ਚੋਣਾਂ ਮੌਕੇ ਸੱਤਾਧਾਰੀ ਪਾਰਟੀ ਦੇ ਉਮੀਦਵਾਰਾਂ ਦੇ ਵਿਰੋਧ ਦਾ ਐਲਾਨ

ਕੋਟਕਪੂਰਾ, 14 ਸਤੰਬਰ (ਮੋਹਰ ਸਿੰਘ ਗਿੱਲ)-ਪੰਜਾਬ ਪੈਨਸ਼ਨਰਜ਼ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਦੀ ਸਥਾਨਕ ਡਾ. ਹਰੀ ਸਿੰਘ ਸੇਵਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਹੋਈ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਚਾਨੀ ...

ਪੂਰੀ ਖ਼ਬਰ »

ਅਣਪਛਾਤੇ ਚੋਰਾਂ ਵਲੋਂ ਦਿਨ- ਦਿਹਾੜੇ ਘਰ 'ਚ ਚੋਰੀ, ਮਾਮਲਾ ਦਰਜ

ਫ਼ਰੀਦਕੋਟ, 14 ਸਤੰਬਰ (ਸਰਬਜੀਤ ਸਿੰਘ)- ਥਾਣਾ ਸਿਟੀ, ਫ਼ਰੀਦਕੋਟ ਪੁਲਿਸ ਵਲੋਂ ਸਥਾਨਕ ਅਮਨ ਨਗਰ ਵਿਖੇ ਇਕ ਘਰ ਵਿਚ ਚੋਰੀ ਸੰਬੰਧੀ ਘਰ ਮਾਲਕ ਦੀ ਸ਼ਿਕਾਇਤ ਤੇ ਅਣਪਛਾਤੇ ਚੋਰਾਂ ਵਿਰੁੱਧ ਮਾਮਲ ਦਰਜ ਕੀਤਾ ਗਿਆ ਹੈ | ਪੁਲਿਸ ਵਲੋਂ ਚੋਰਾਂ ਦੀ ਭਾਲ ਲਈ ਕਾਰਵਾਈ ਆਰੰਭ ਕਰ ...

ਪੂਰੀ ਖ਼ਬਰ »

ਫ਼ਰੀਦਕੋਟ ਪੁਲਿਸ ਵਲੋਂ ਨਸ਼ਾ ਤਸਕਰਾਂ 'ਤੇ ਕੱਸੀ ਨਕੇਲ

ਫ਼ਰੀਦਕੋਟ, 14 ਸਤੰਬਰ (ਸਰਬਜੀਤ ਸਿੰਘ)- ਫ਼ਰੀਦਕੋਟ ਪੁਲਿਸ ਵਲੋਂ ਨਸ਼ਾ ਤੱਸਰਕਾਂ ਨੂੰ ਕਾਬੂ ਕਰਨ ਲਈ ਆਪਣੀ ਮੁਹਿੰਮ ਵਿਚ ਤੇਜ਼ੀ ਲਿਆਂਦੀ ਗਈ ਹੈ | ਬੀਤੇ ਦਿਨ ਦੇਰ ਰਾਤ ਪੁਲਿਸ ਵਲੋਂ ਸਥਾਨਕ ਸ਼ਾਹਬਾਜ਼ ਨਗਰ ਵਿਖੇ ਨਸ਼ਾ ਤਸਕਰਾਂ ਸੰਬੰਧੀ ਮਿਲੀ ਗੁਪਤ ਸੂਚਨਾ ਨੂੰ ...

ਪੂਰੀ ਖ਼ਬਰ »

ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਸਕੂਲ ਦੇ ਬੱਚੇ ਅਤੇ ਲੋਕ ਭੋਗ ਰਹੇ ਨੇ ਨਰਕ

ਫਰੀਦਕੋਟ, 14 ਸਤੰਬਰ (ਸਟਾਫ ਰਿਪੋਰਟਰ)- ਸਥਾਨਕ ਬਾਜੀਗਰ ਬਸਤੀ ਦੇ ਸਰਕਾਰੀ ਪ੍ਰਾਈਮਰੀ ਸਕੂਲ ਦੇ ਮੇਨ ਗੇਟ ਕੋਲ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਬਸਤੀ ਨਿਵਾਸੀ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜ਼ਬੂਰ ਹਨ ਅਤੇ ਸਕੂਲੀ ਬੱਚੇ ਬਹੁਤ ਪ੍ਰੇਸ਼ਾਨ ਹਨ | ਮੁਹੱਲਾ ਨਿਵਾਸੀਆਂ ...

ਪੂਰੀ ਖ਼ਬਰ »

ਲਾਪਤਾ ਨੌਜਵਾਨ ਦੀ ਨਹੀਂ ਲੱਗ ਰਹੀ ਕੋਈ ਉਘ-ਸੁੱਘ

ਕੋਟਕਪੂਰਾ, 14 ਸਤੰਬਰ (ਮੋਹਰ ਸਿੰਘ ਗਿੱਲ)-ਕੋਟਕਪੂਰਾ ਵਿਧਾਨ ਸਭਾ ਹਲਕੇ ਦੇ ਪਿੰਡ ਵਾਂਦਰ ਜਟਾਣਾ ਦੇ ਨੌਜਵਾਨ ਸਤਨਾਮ ਸਿੰਘ (30) ਪੁੱਤਰ ਗੁਰਨਾਮ ਸਿੰਘ ਦੇ ਕਰੀਬ 2 ਮਹੀਨੇ ਪਹਿਲਾਂ ਭੇਦਭਰੀ ਹਾਲਤ 'ਚ ਲਾਪਤਾ ਹੋ ਜਾਣ ਕਾਰਨ ਪਰਿਵਾਰਕ ਮੈਂਬਰ ਪ੍ਰੇਸ਼ਾਨੀ 'ਚ ਹਨ | ਪਰਿਵਾਰ ...

ਪੂਰੀ ਖ਼ਬਰ »

ਵਿਧਾਇਕ ਕੁਸ਼ਲਦੀਪ ਢਿੱਲੋਂ ਦਾ ਬਰਗਾੜੀ ਪਹੁੰਚਣ 'ਤੇ ਸ਼ਾਨਦਾਰ ਸਵਾਗਤ

ਬਰਗਾੜੀ, 14 ਸਤੰਬਰ (ਲਖਵਿੰਦਰ ਸ਼ਰਮਾ, ਸੁਖਰਾਜ ਗੋਂਦਾਰਾ)-ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਦਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦਾ ਸਲਾਹਕਾਰ ਬਣਨ ਅਤੇ ਕੈਬਨਿਟ ਰੈਂਕ ਮਿਲਣ 'ਤੇ ਪਹਿਲੀ ਵਾਰ ਬਰਗਾੜੀ ਪਹੁੰਚਣ 'ਤੇ ਕਾਂਗਰਸੀ ਆਗੂ ...

ਪੂਰੀ ਖ਼ਬਰ »

'ਲੋਕ ਮਿਲਣੀ ਮੁਹਿੰਮ' ਅੱਜ

ਕੋਟਕਪੂਰਾ, 14 ਸਤੰਬਰ (ਮੋਹਰ ਸਿੰਘ ਗਿੱਲ)-'ਲੋਕ ਮਿਲਣੀ ਮੁਹਿੰਮ' ਤਹਿਤ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਲਈ 15 ਸਤੰਬਰ ਦਿਨ ਐਤਵਾਰ ਨੂੰ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 1 ਵਜੇ ਤੱਕ ਸਥਾਨਕ ਮੁਕਤਸਰ ਰੋਡ 'ਤੇ ਸਥਿਤ ਘੁਮਿਆਰਾਂ ਵਾਲੀ ਗਲੀ 'ਚ ਪਰਜਾਪਤ ਧਰਮਸ਼ਾਲਾ, ...

ਪੂਰੀ ਖ਼ਬਰ »

ਪਲਾਸਟਿਕ ਲਿਫਾਫ਼ਿਆਂ ਦੀ ਵਰਤੋਂ ਨਾ ਕਰਨ ਸਬੰਧੀ ਰੈਲੀ ਕੱਢੀ

ਕੋਟਕਪੂਰਾ, 14 ਸਤੰਬਰ (ਮੇਘਰਾਜ)-ਚੈਂਬਰ ਆਫ ਕਾਮਰਸ ਐਾਡ ਇੰਡਸਟਰੀਜ਼ ਕੋਟਕਪੂਰਾ ਵਲੋਂ ਪਲਾਸਟਿਕ ਲਿਫਾਫ਼ਿਆਂ ਦੀ ਵਰਤੋਂ ਨੂੰ ਮੁਕੰਮਲ ਤੌਰ 'ਤੇ ਬੰਦ ਕਰਨ ਅਤੇ ਬਾਜ਼ਾਰਾਂ ਨੂੰ ਖੁੱਲ੍ਹੇ, ਚੌੜੇ ਅਤੇ ਸਾਫ਼-ਸੁਥਰੇ ਰੱਖਣ ਲਈ ਵਿਸ਼ੇਸ਼ ਮੁਹਿੰਮ ਪ੍ਰਧਾਨ ਓਮਕਾਰ ...

ਪੂਰੀ ਖ਼ਬਰ »

ਅਧਿਆਪਕ ਮੋਟੀਵੇਸ਼ਨ ਸੈਮੀਨਾਰ ਕਰਵਾਇਆ

ਸਾਦਿਕ, 14 ਸਤੰਬਰ (ਆਰ.ਐਸ.ਧੰੁਨਾ, ਚੌਹਾਨ)-ਪੀ.ਐਸ.ਟੀ ਮੈਮੋਰੀਅਲ ਪਬਲਿਕ ਸਕੂਲ (ਸੀ.ਬੀ.ਐਸ.ਈ) ਘੁੱਦੂਵਾਲਾ ਵਿਖੇ ਅਧਿਆਪਕ ਮੋਟੀਵੇਸ਼ਨ ਸੈਮੀਨਾਰ ਕਰਵਾਇਆ ਗਿਆ | ਇਸ ਸੈਮੀਨਾਰ ਵਿਚ ਰਚਿਤ ਲੰਭਾ ਰਿਸੋਰਸ ਪਰਸਨ ਅਤੇ ਪ੍ਰਤੀਕ ਅਰੋੜਾ ਨੇ ਅਧਿਆਪਕਾਂ ਨੂੰ ਕਿਹਾ ਕਿ ਜਮਾਤ ...

ਪੂਰੀ ਖ਼ਬਰ »

ਸ਼ਬਦ ਗਾਇਨ ਮੁਕਾਬਲੇ'ਚ ਦਸਮੇਸ਼ ਸਕੂਲ ਭਾਣਾ ਦਾ ਸ਼ਾਨਦਾਰ ਪ੍ਰਦਰਸ਼ਨ

ਫ਼ਰੀਦਕੋਟ, 14 ਸਤੰਬਰ (ਜਸਵੰਤ ਸਿੰਘ ਪੁਰਬਾ)-ਸਾਲ 2019-20 ਲਈ ਸਹਿ-ਅਕਾਦਮਿਕ ਵਿੱਦਿਅਕ ਮੁਕਾਬਲੇ ਨਿਊ ਮਾਡਲ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਵਿਖੇ ਹੋਏ, ਜਿਸ ਵਿਚ ਫ਼ਰੀਦਕੋਟ ਜ਼ਿਲ੍ਹੇ ਦੇ ਸਕੂਲਾਂ ਨੇ ਭਾਗ ਲਿਆ ਅਤੇ ਦਸਮੇਸ਼ ਮਾਡਰਨ ਸੀਨੀਅਰ ਸੈਕੰਡਰੀ ਸਕੂਲ ...

ਪੂਰੀ ਖ਼ਬਰ »

ਬਹੁਜਨ ਸਮਾਜ ਪਾਰਟੀ ਦੀ ਇਕੱਤਰਤਾ 'ਚ ਨਵੀਆਂ ਨਿਯੁਕਤੀਆਂ

ਕੋਟਕਪੂਰਾ, 14 ਸਤੰਬਰ (ਮੋਹਰ ਸਿੰਘ ਗਿੱਲ)-ਬਹੁਜਨ ਸਮਾਜ ਪਾਰਟੀ ਜ਼ਿਲ੍ਹਾ ਫ਼ਰੀਦਕੋਟ ਦੇ ਵਰਕਰਾਂ ਦੀ ਇਕ ਇਕੱਤਰਤਾ ਸ਼ਹੀਦੀ ਸੈਮਾਰਕ ਕੋਟਕਪੂਰਾ ਵਿਖੇ ਹੋਈ, ਜਿਸ ਵਿਚ ਜੋਨ ਇੰਚਾਰਜ ਪੰਜਾਬ ਐਡਵੋਕੇਟ ਅਵਤਾਰ ਕਿ੍ਸ਼ਨ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਕੱਤਰਤਾ ...

ਪੂਰੀ ਖ਼ਬਰ »

ਸਰਕਾਰੀ ਬਰਜਿੰਦਰਾ ਕਾਲਜ ਵਿਖੇ ਰੈੱਡ ਰਿਬਨ ਕਲੱਬਾਂ ਦੀ ਪਲੇਠੀ ਮੀਟਿੰਗ ਹੋਈ

ਫ਼ਰੀਦਕੋਟ, 14 ਸਤੰਬਰ (ਜਸਵੰਤ ਸਿੰਘ ਪੁਰਬਾ)-ਸਰਕਾਰੀ ਬਰਜਿੰਦਰਾ ਕਾਲਜ ਵਿਖੇ ਚੱਲ ਰਹੇ ਚਾਰ ਰੈੱਡ ਰਿਬਨ ਕਲੱਬਾਂ ਦੀ ਸੈਸ਼ਨ: 2019-20 ਦੀ ਪਲੇਠੀ ਮੀਟਿੰਗ ਕਾਲਜ ਦੇ ਕਾਰਜਕਾਰੀ ਪਿ੍ੰਸੀਪਲ ਡਾ. ਰਮਿੰਦਰ ਘਈ ਦੀ ਯੋਗ ਅਗਵਾਈ ਹੇਠ ਹੋਈ, ਜਿਸ ਵਿਚ ਰੈਡ ਰਿਬਨ ਕਲੱਬਾਂ ਦੇ ...

ਪੂਰੀ ਖ਼ਬਰ »

ਜ਼ੋਨ ਪੱਧਰੀ ਸਕੂਲੀ ਖੇਡਾਂ 'ਚ ਪੀ.ਐਸ.ਟੀ ਮੈਮੋਰੀਅਲ ਪਬਲਿਕ ਸਕੂਲ ਘੁੱਦੂਵਾਲਾ ਦੇ ਖਿਡਾਰੀ ਛਾਏ

ਸਾਦਿਕ, 14 ਸਤੰਬਰ (ਆਰ.ਐਸ.ਧੰੁਨਾ, ਗੁਰਭੇਜ ਸਿੰਘ ਚੌਹਾਨ)- ਤਾਜ ਪਬਲਿਕ ਸਕੂਲ ਜੰਡ ਸਾਹਿਬ ਅਤੇ ਗੁਰੂਤੇਗ ਬਹਾਦਰ ਪਬਲਿਕ ਸਕੂਲ ਮਹਿਮੂਆਣਾ ਵਿਖੇ ਹੋਈਆਂ ਜ਼ੋਨ ਪੱਧਰੀ ਸਕੂਲੀ ਖੇਡਾਂ ਵਿਚ ਪੀ.ਐਸ.ਟੀ ਮੈਮੋਰੀਅਲ ਪਬਲਿਕ ਸਕੂਲ ਘੁੱਦੂਵਾਲਾ ਦੇ ਖਿਡਾਰੀਆਂ ਨੇ ਆਪਣੀ ...

ਪੂਰੀ ਖ਼ਬਰ »

ਚੰਡੀਗੜ੍ਹ ਯੂਨੀਵਰਸਿਟੀ ਦਾ ਨਾਂਅ ਚੋਟੀ ਦੀਆਂ 'ਵਰਸਿਟੀਆਂ 'ਚ ਸ਼ਾਮਿਲ, ਨੈਕ ਵਲੋਂ ਮਿਲਿਆ ਏ+ ਦਰਜਾ

ਚੰਡੀਗੜ੍ਹ, 14 ਸਤੰਬਰ (ਅਜਾਇਬ ਸਿੰਘ ਔਜਲਾ)-ਚੰਡੀਗੜ੍ਹ ਯੂਨੀਵਰਸਿਟੀ 'ਨੈਕ' ਤੋਂ ਏ+ ਦਰਜਾ ਹਾਸਲ ਕਰਨ ਵਾਲੀ ਪੰਜਾਬ ਦੀ ਪਹਿਲੀ ਸਟੇਟ ਪ੍ਰਾਈਵੇਟ ਯੂਨੀਵਰਸਿਟੀ ਬਣੀ ਹੈ ਇਹ ਗੱਲ ਅੱਜ ਚੰਡੀਗੜ੍ਹ ਪ੍ਰੈੱਸ ਕਲੱਬ ਵਿਖੇ ਇਕ ਪੱਤਰਕਾਰ ਸੰਮੇਲਨ ਦੌਰਾਨ ਚੰਡੀਗੜ੍ਹ ...

ਪੂਰੀ ਖ਼ਬਰ »

21ਵਾਂ ਸ਼ੂਟਿੰਗ ਬਾਲ ਦਾ ਟੂਰਨਾਮੈਂਟ ਕਰਵਾਉਣ ਸਬੰਧੀ ਮੀਟਿੰਗ ਹੋਈ

ਫ਼ਰੀਦਕੋਟ, 14 ਸਤੰਬਰ (ਹਰਮਿੰਦਰ ਸਿੰਘ ਮਿੰਦਾ)-ਪੰਜਾਬ ਸ਼ੂਟਿੰਗ ਬਾਲ ਐਸੋਸੀਏਸ਼ਨ ਦੀ ਮੀਟਿੰਗ ਪੰਜਾਬ ਦੇ ਪ੍ਰਧਾਨ ਜਨਿੰਦਰ ਜੈਨ ਅਤੇ ਜਨਰਲ ਸਕੱਤਰ ਕੌਰ ਸੰਧੂ ਦੀ ਸਾਂਝੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਉਨ੍ਹਾਂ ਦੱਸਿਆ ਕਿ ਬਾਬਾ ਸ਼ੇਖ ਫ਼ਰੀਦ ਜੀ ਦੇ ...

ਪੂਰੀ ਖ਼ਬਰ »

ਕਸ਼ਮੀਰੀਆਂ ਦੇ ਹੱਕ 'ਚ ਇਨਕਲਾਬੀ ਜਥੇਬੰਦੀਆਂ ਵਲੋਂ ਰੋਸ ਮੁਜ਼ਾਹਰਾ

ਫ਼ਰੀਦਕੋਟ, 14 ਸਤੰਬਰ (ਸਰਬਜੀਤ ਸਿੰਘ)- ਹਿੰਦੂਤਵੀ ਫਾਸੀਵਾਦੀ ਵਿਰੋਧੀ ਫੋਰਮ ਵਲੋਂ ਅੱਜ ਕਸ਼ਮੀਰੀ ਲੋਕਾਂ ਦੇ ਹੱਕ ਵਿਚ ਸਥਾਨਕ ਸ਼ਹੀਦ ਭਗਤ ਸਿੰਘ ਪਾਰਕ ਵਿਖੇ ਰੋਸ ਰੈਲੀ ਕੀਤੀ ਗਈ ਜਿਸ ਤੋਂ ਬਾਅਦ ਸਮੂਹ ਜਥੇਬੰਦੀਆਂ ਦੇ ਆਗੂਆਂ ਵਲੋਂ ਸ਼ਹਿਰ 'ਚ ਰੋਸ ਮਾਰਚ ਕੱਢਿਆ ...

ਪੂਰੀ ਖ਼ਬਰ »

ਬਾਬਾ ਸ਼ੇਖ਼ ਫ਼ਰੀਦ ਆਗਮਨ ਪੁਰਬ ਦੇ ਧਾਰਮਿਕ ਸਮਾਗਮ ਕੱਲ੍ਹ ਤੋਂ- ਮਹੀਪ ਇੰਦਰ ਸਿੰਘ

ਫ਼ਰੀਦਕੋਟ, 14 ਸਤੰਬਰ (ਜਸਵੰਤ ਸਿੰਘ ਪੁਰਬਾ)- ਹਰ ਸਾਲ ਦੀ ਤਰ੍ਹਾਂ ਮਨਾਏ ਜਾਣ ਵਾਲੇ ਬਾਬਾ ਸ਼ੇਖ਼ ਫ਼ਰੀਦ ਆਗਮਨ ਪੁਰਬ ਦੀ ਸ਼ੁਰੂਆਤ ਧਾਰਮਿਕ ਸਮਾਗਮਾਾ ਤੋਂ ਕੀਤੀ ਜਾ ਰਹੀ ਹੈ, ਜੋ 16 ਸਤੰਬਰ ਤੋਂ ਟਿੱਲਾ ਬਾਬਾ ਫ਼ਰੀਦ ਜੀ ਵਿਖੇ ਹੋਣਗੇ | ਮਹੀਪ ਇੰਦਰ ਸਿੰਘ ਨੇ ਕਿਹਾ ਕਿ ...

ਪੂਰੀ ਖ਼ਬਰ »

ਆਯੂਸ਼ਮਾਨ ਭਾਰਤ ਸਕੀਮ ਲੋਕਾਂ ਲਈ ਸਾਬਤ ਹੋ ਰਹੀ ਹੈ ਵਰਦਾਨ

ਫ਼ਰੀਦਕੋਟ, 14 ਸਤੰਬਰ (ਹਰਮਿੰਦਰ ਸਿੰਘ ਮਿੰਦਾ)-ਸਿਹਤ ਵਿਭਾਗ ਵਲੋਂ ਸਿਹਤ ਸਕੀਮਾਂ, ਸਹੂਲਤਾਂ ਅਤੇ ਸਿਹਤ ਸੇਵਾਵਾਂ ਆਮ ਲੋਕਾਂ ਤਕ ਪਹੁੰਚਾਉਣ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ ਤਾਂ ਜੋ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਸਰਕਾਰੀ ਸਕੀਮਾਂ ਦਾ ਲਾਭ ਘਰ-ਘਰ ...

ਪੂਰੀ ਖ਼ਬਰ »

ਅਚੀਵਰ ਪੁਆਇੰਟ ਕੋਟਕਪੂਰਾ ਨੇ 5.5 ਬੈਂਡ ਦੇ ਬਾਵਜੂਦ ਕੈਨੇਡਾ ਦਾ ਵੀਜ਼ਾ ਲਗਵਾਇਆ

ਫ਼ਰੀਦਕੋਟ, 14 ਸਤੰਬਰ (ਜਸਵੰਤ ਸਿੰਘ ਪੁਰਬਾ)- ਅਚੀਵਰ ਪੁਆਇੰਟ ਕੋਟਕਪੂਰਾ ਸੰਸਥਾ ਨੇ ਹਰਪ੍ਰੀਤ ਸਿੰਘ ਵਾਸੀ ਕੋਟਕਪੂਰਾ ਦਾ ਕੈਨੇਡਾ ਸਟੱਡੀ ਵੀਜ਼ਾ ਸਿਰਫ 14 ਦਿਨਾਂ ਵਿਚ ਲਗਵਾਇਆ | ਹਰਪ੍ਰੀਤ ਸਿੰਘ ਨੇ ਦੱਸਿਆ ਕਿ ਉਸ ਦੇ ਇਕ ਮਡਿਊਲ ਵਿਚ 5.5 ਬੈਂਡ ਅਤੇ ਓਵਰਆਲ 6.0 ਬੈਂਡ ...

ਪੂਰੀ ਖ਼ਬਰ »

ਮਗਨਰੇਗਾ ਕਰਮਚਾਰੀਆਂ ਵਲੋਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ

ਫ਼ਰੀਦਕੋਟ, 14 ਸਤੰਬਰ (ਸਰਬਜੀਤ ਸਿੰਘ)-ਜ਼ਿਲ੍ਹੇ ਦੇ ਸਮੂਹ ਮਨਰੇਗਾ ਕਰਮਚਾਰੀਆਂ ਵਲੋਂ ਹਰਪਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ਵਿਚ ਯੂਨੀਅਨ ਦੀਆਂ ਮੰਗਾਂ ਸਬੰਧੀ ਡਿਪਟੀ ਕਮਿਸ਼ਨਰ ਅਤੇ ਵਧੀਕ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਗਿਆ | ਜ਼ਿਲ੍ਹਾ ...

ਪੂਰੀ ਖ਼ਬਰ »

ਪੰਜਾਬ ਸਰਕਾਰ ਨੇ ਖੇਤੀ ਮਸ਼ੀਨਰੀ 'ਤੇ ਸਬਸਿਡੀ ਘਟਾ ਕੇ ਕਿਸਾਨਾਂ ਨਾਲ ਬੇਇੰਨਸਾਫ਼ੀ ਕੀਤੀ-ਪ੍ਰਧਾਨ ਭਾਕਿਯੂ ਲੱਖੋਵਾਲ

ਫ਼ਰੀਦਕੋਟ, 14 ਸਤੰਬਰ (ਸਤੀਸ਼ ਬਾਗ਼ੀ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਹਰੀਏਵਾਲਾ ਦੀ ਪ੍ਰਧਾਨਗੀ ਹੇਠ ਫ਼ਰੀਦਕੋਟ ਵਿਖੇ ਹੋਈ, ਜਿਸ ਵਿਚ ਮੀਤ ਪ੍ਰਧਾਨ ਸਿਮਰਜੀਤ ਸਿੰਘ ਬਰਾੜ ਘੁੱਦੂਵਾਲਾ ਸ਼ਾਮਿਲ ਹੋਏ | ਮੀਟਿੰਗ ...

ਪੂਰੀ ਖ਼ਬਰ »

ਕਬੱਡੀ ਸਰਕਲ ਸਟਾਈਲ ਦੀ ਜ਼ਿਲ੍ਹਾ ਜੇਤੂ ਟੀਮ ਦਾ ਸਨਮਾਨ

ਬਾਜਾਖਾਨਾ, 14 ਸਤੰਬਰ (ਜੀਵਨ ਗਰਗ)- ਪਿਛਲੇ ਦਿਨੀਂ ਸਕੂਲ ਪੱਧਰ ਦੀਆਂ ਖੇਡਾਂ ਨਹਿਰੂ ਸਟੇਡੀਅਮ ਫ਼ਰੀਦਕੋਟ ਵਿਖੇ ਕਰਵਾਈਆਂ ਗਈਆਂ, ਜਿਸ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੱਖੜਵਾਲਾ ਦੀ ਟੀਮ ਕਬੱਡੀ ਸਰਕਲ ਸਟਾਈਲ 'ਚ ਜ਼ਿਲ੍ਹਾ ਜੇਤੂ ਰਹੀ | ਖਿਡਾਰੀਆਂ ਦੀ ਇਸ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX