ਤਾਜਾ ਖ਼ਬਰਾਂ


ਕਿਸਾਨਾਂ ਨੂੰ ਤੋਹਫ਼ਾ, ਸਰਕਾਰ ਵਲੋਂ ਰਬੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ 'ਚ ਵਾਧੇ ਦਾ ਐਲਾਨ
. . .  1 minute ago
ਨਵੀਂ ਦਿੱਲੀ, 23 ਅਕਤੂਬਰ- ਕੇਂਦਰੀ ਕੈਬਨਿਟ ਨੇ ਦੀਵਾਲੀ ਤੋਂ ਪਹਿਲਾਂ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਅੱਜ ਕੇਂਦਰੀ ਕੈਬਨਿਟ ਦੀ ਬੈਠਕ ਹੋਈ, ਜਿਸ 'ਚ ਸਰਕਾਰ ਨੇ ਰਬੀ ਸੀਜ਼ਨ ਦੀਆਂ ਫ਼ਸਲਾਂ ਦਾ...
ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ, ਦਿੱਲੀ ਦੀਆਂ ਅਣ-ਅਧਿਕਾਰਿਤ ਕਾਲੋਨੀਆਂ ਹੋਣਗੀਆਂ ਨਿਯਮਿਤ
. . .  24 minutes ago
ਨਵੀਂ ਦਿੱਲੀ, 23 ਅਕਤੂਬਰ ਦਿੱਲੀ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਸਰਕਾਰ ਨੇ ਅੱਜ ਦਿੱਲੀ 'ਚ ਅਣ-ਅਧਿਕਾਰਿਤ ਕਾਲੋਨੀਆਂ ਨੂੰ ਨਿਯਮਿਤ ਕਰਨ...
550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਲਈ ਰੇਲ ਗੱਡੀਆਂ ਦੀ ਸੂਚੀ ਜਾਰੀ
. . .  41 minutes ago
ਨਵਾਂਸ਼ਹਿਰ, 23 ਅਕਤੂਬਰ (ਗੁਰਬਖ਼ਸ਼ ਸਿੰਘ ਮਹੇ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੇਲਵੇ ਵਿਭਾਗ ਵਲੋਂ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਅਤੇ ਹੋਰ ਰੇਲਵੇ...
ਗੜ੍ਹਸ਼ੰਕਰ ਵਿਖੇ ਸ਼੍ਰੋਮਣੀ ਕਮੇਟੀ ਕਾਲਜਾਂ ਦੇ 16ਵੇਂ ਖ਼ਾਲਸਾਈ ਖੇਡ ਉਤਸਵ ਦਾ ਸ਼ਾਨਦਾਰ ਆਗਾਜ਼
. . .  about 1 hour ago
ਗੜ੍ਹਸ਼ੰਕਰ, 23 ਅਕਤੂਬਰ (ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਉਚੇਰੀ ਸਿੱਖਿਆ ਕਾਲਜਾਂ ਦਾ 16ਵਾਂ ਖ਼ਾਲਸਾਈ ਖੇਡ ਉਤਸਵ ਸਥਾਨਕ ਬੱਬਰ ਅਕਾਲੀ ਮੈਮੋਰੀਅਲ...
ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਕਾਂਗਰਸ ਦੇ ਸੀਨੀਅਰ ਨੇਤਾਵਾਂ ਨਾਲ ਕੀਤੀ ਜਾਵੇਗੀ ਬੈਠਕ
. . .  about 1 hour ago
ਨਵੀਂ ਦਿੱਲੀ, 23 ਅਕਤੂਬਰ- ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਐੱਨ. ਆਰ. ਸੀ. ਦੇ ਮੁੱਦੇ 'ਤੇ...
ਸੁਲਤਾਨਵਿੰਡ 'ਚ ਨਸ਼ੇ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ
. . .  about 1 hour ago
ਸੁਲਤਾਨਵਿੰਡ, 23 ਅਕਤੂਬਰ (ਗੁਰਨਾਮ ਸਿੰਘ ਬੁੱਟਰ)- ਅੰਮ੍ਰਿਤਸਰ ਦੇ ਇਤਿਹਾਸਕ ਪਿੰਡ ਸੁਲਤਾਨਵਿੰਡ 'ਚ ਨਸ਼ਿਆਂ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ...
ਤਲਵੰਡੀ ਸਾਬੋ 'ਚ ਲੁਟੇਰਿਆ ਵਲੋਂ 17 ਲੱਖ ਰੁਪਏ ਦੀ ਲੁੱਟ
. . .  about 1 hour ago
ਤਲਵੰਡੀ ਸਾਬੋ, 23 ਅਕਤੂਬਰ (ਰਣਜੀਤ ਸਿੰਘ ਰਾਜੂ)- ਸਥਾਨਕ ਨੱਤ ਰੋਡ 'ਤੇ ਸਥਿਤ ਇੱਕ ਫਾਈਨੈਂਸ ਕੰਪਨੀ ਦੇ ਦਫ਼ਤਰ 'ਚੋਂ ਬੈਂਕ 'ਚ ਪੈਸੇ ਜਮਾ ਕਰਾਉਣ ਜਾ ਰਹੇ ਕੰਪਨੀ ਦੇ...
ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ ਮਿਲੀ ਜ਼ਮਾਨਤ
. . .  about 2 hours ago
ਨਵੀਂ ਦਿੱਲੀ, 23 ਅਕਤੂਬਰ- ਮਨੀ ਲਾਂਡਰਿੰਗ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ 25 ਹਜ਼ਾਰ ਰੁਪਏ ਦੇ ਨਿੱਜੀ ਮੁਚੱਲਕੇ 'ਤੇ ਜ਼ਮਾਨਤ ਦੇ ਦਿੱਤੀ...
ਪੰਜਾਬ ਹੋਮਗਾਰਡ ਦਾ ਮੁਲਾਜ਼ਮ ਹੋਇਆ ਠੱਗੀ ਦਾ ਸ਼ਿਕਾਰ
. . .  about 2 hours ago
ਗੁਰੂਹਰਸਹਾਏ, 23 ਅਕਤੂਬਰ (ਕਪਿਲ ਕੰਧਾਰੀ)- ਥਾਣਾ ਗੁਰੂਹਰਸਹਾਏ 'ਚ ਤਾਇਨਾਤ ਪੰਜਾਬ ਹੋਮਗਾਰਡ ਦੇ ਮੁਲਾਜ਼ਮ ਪ੍ਰਦੀਪ ਕੁਮਾਰ ਨਾਲ ਇੱਕ ਠੱਗ ਵਲੋਂ 11 ਹਜ਼ਾਰ ਰੁਪਏ ਦੀ ਠੱਗੀ...
ਇੰਗਲੈਂਡ 'ਚ ਟਰੱਕ 'ਚੋਂ ਮਿਲੀਆਂ 39 ਲੋਕਾਂ ਦੀਆਂ ਲਾਸ਼ਾਂ
. . .  about 2 hours ago
ਲੰਡਨ, 23 ਅਕਤੂਬਰ- ਇੰਗਲੈਂਡ ਦੇ ਐਸੈਕਸ ਕਾਊਂਟੀ 'ਚ ਇੱਕ ਟਰੱਕ 'ਚੋਂ 39 ਲੋਕਾਂ ਦੀਆਂ ਲਾਸ਼ਾਂ ਮਿਲੀਆਂ ਹਨ। ਬ੍ਰਿਟਿਸ਼ ਪੁਲਿਸ ਮੁਤਾਬਕ ਟਰੱਕ ਚਾਲਕ ਨੂੰ...
ਸੌਰਵ ਗਾਂਗੁਲੀ ਨੇ ਬੀ. ਸੀ. ਸੀ. ਆਈ. ਦੇ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ
. . .  about 2 hours ago
ਮੁੰਬਈ, 23 ਅਕਤੂਬਰ- ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਸੌਰਵ ਗਾਂਗੁਲੀ ਨੇ ਅੱਜ ਬੀ. ਸੀ. ਸੀ. ਆਈ. ਦੇ ਪ੍ਰਧਾਨ...
ਸਰਕਾਰ ਨੇ ਤੁਰਕੀ ਦੀ ਯਾਤਰਾ ਕਰਨ ਵਾਲੇ ਭਾਰਤੀਆਂ ਲਈ ਜਾਰੀ ਕੀਤੀ ਐਡਵਾਈਜ਼ਰੀ
. . .  about 3 hours ago
ਨਵੀਂ ਦਿੱਲੀ, 23 ਅਕਤੂਬਰ- ਭਾਰਤ ਸਰਕਾਰ ਨੇ ਤੁਰਕੀ ਦੀ ਯਾਤਰਾ ਕਰਨ ਵਾਲੇ ਭਾਰਤੀ ਨਾਗਰਿਕਾਂ ਨੂੰ ਐਡਵਾਈਜ਼ਰੀ ਜਾਰੀ ਕਰਕੇ ਸਾਵਧਾਨ ਰਹਿਣ ਨੂੰ ਕਿਹਾ ਹੈ। ਤੁਰਕੀ ਸਥਿਤ ਭਾਰਤੀ ਦੂਤਘਰ ਮੁਤਾਬਕ...
ਲੁਧਿਆਣਾ 'ਚ ਵਿਦਿਆਰਥਣ ਨੇ ਸਕੂਲ ਦੀ ਪੰਜਵੀਂ ਮੰਜ਼ਲ ਤੋਂ ਮਾਰੀ ਛਾਲ
. . .  about 3 hours ago
ਲੁਧਿਆਣਾ, 23 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਭਾਈ ਰਣਧੀਰ ਸਿੰਘ ਨਗਰ ਸਥਿਤ ਡੀ. ਏ. ਵੀ. ਸਕੂਲ 'ਚ ਅੱਜ ਦੁਪਹਿਰੇ ਇੱਕ ਵਿਦਿਆਰਥਣ ਨੇ ਪੰਜਵੀਂ ਮੰਜ਼ਲ ਤੋਂ ਛਾਲ ਮਾਰ...
ਅਬੋਹਰ 'ਚ ਲਾਪਤਾ ਹੋਏ 14 ਸਾਲਾ ਲੜਕੇ ਦੇ ਪਰਿਵਾਰਕ ਮੈਂਬਰਾਂ ਵਲੋਂ ਰੋਸ ਪ੍ਰਦਰਸ਼ਨ
. . .  about 3 hours ago
ਅਬੋਹਰ, 23 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)- ਅਬੋਹਰ ਦੇ ਨਵੀਂ ਆਬਾਦੀ ਇਲਾਕੇ ਤੋਂ ਲਾਪਤਾ ਹੋਏ 14 ਸਾਲਾ ਲੜਕੇ ਅਰਮਾਨ ਸੰਧੂ ਦੇ ਪਰਿਵਾਰਕ ਮੈਂਬਰਾਂ ਵਲੋਂ ਅੱਜ ਛੇਵੇਂ ਦਿਨ ਵੀ ਪੁਲਿਸ...
ਬਾਬਾ ਬਲਜੀਤ ਸਿੰਘ ਦਾਦੂਵਾਲ ਗ੍ਰਿਫ਼ਤਾਰ
. . .  about 4 hours ago
ਅੰਮ੍ਰਿਤਸਰ, 23 ਅਕਤੂਬਰ (ਰੇਸ਼ਮ ਸਿੰਘ)- ਸੰਤ ਸਮਾਜ ਦੇ ਆਗੂ ਬਾਬਾ ਬਲਜੀਤ ਸਿੰਘ ਦਾਦੂਵਾਲ ਨੂੰ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਵਲੋਂ ਗ੍ਰਿਫ਼ਤਾਰ ਕਰ ਲਿਆ ਗਿਆ...
ਸਿਧਰਾਮਈਆ ਵਲੋਂ ਕਰਨਾਟਕ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  about 4 hours ago
ਝਾਰਖੰਡ 'ਚ ਵਿਰੋਧੀ ਧਿਰਾਂ ਦੇ 6 ਵਿਧਾਇਕਾਂ ਨੇ ਫੜਿਆ ਭਾਜਪਾ ਦਾ 'ਪੱਲਾ'
. . .  about 4 hours ago
ਡੀ. ਜੀ. ਪੀ. ਦਿਲਬਾਗ ਸਿੰਘ ਨੇ ਦੱਸਿਆ- ਤਰਾਲ ਮੁਠਭੇੜ 'ਚ ਮਾਰਿਆ ਗਿਆ ਏ.ਜੀ.ਯੂ.ਐੱਚ. ਦਾ ਕਮਾਂਡਰ ਲਲਹਾਰੀ
. . .  about 4 hours ago
ਆਈ. ਐੱਨ. ਐਕਸ. ਮੀਡੀਆ ਮਾਮਲਾ : ਚਿਦੰਬਰਮ ਨੇ ਦਿੱਲੀ ਹਾਈਕੋਰਟ 'ਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ
. . .  about 5 hours ago
ਸੌਰਵ ਗਾਂਗੁਲੀ ਬਣੇ ਬੀ. ਸੀ. ਸੀ. ਆਈ. ਦੇ ਪ੍ਰਧਾਨ
. . .  about 5 hours ago
ਬੀ. ਸੀ. ਸੀ. ਆਈ. ਦੀ ਬੈਠਕ ਸ਼ੁਰੂ, ਗਾਂਗੁਲੀ ਅੱਜ ਬਣਨਗੇ ਪ੍ਰਧਾਨ
. . .  about 5 hours ago
ਕੇਰਲ ਦੀ ਅਦਾਲਤ ਵਲੋਂ ਫਰੈਂਕੋ ਮੁਲੱਕਲ ਤਲਬ
. . .  about 6 hours ago
ਜੇਲ੍ਹ 'ਚ ਬੰਦ ਹਵਾਲਾਤੀ ਦੀ ਭੇਦਭਰੇ ਹਾਲਾਤ 'ਚ ਮੌਤ
. . .  about 6 hours ago
ਪਾਕਿ ਵਲੋਂ ਦਰਿਆਈ ਪਾਣੀ ਰਾਹੀਂ ਭਾਰਤ 'ਚ ਭੇਜੀ ਗਈ ਪੰਜ ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  about 6 hours ago
ਪੰਜਾਬ ਦੇ ਪਹਿਲੇ ਪਰਾਲੀ ਬੈਂਕ ਲਈ ਖੇਤਾਂ 'ਚੋਂ ਪਰਾਲੀ ਇਕੱਠੀ ਕਰਨ ਦਾ ਕੰਮ ਸ਼ੁਰੂ
. . .  about 6 hours ago
ਮਾਰੇ ਗਏ ਤਿੰਨ ਅੱਤਵਾਦੀਆਂ ਦੀ ਹੋਈ ਪਹਿਚਾਣ
. . .  about 7 hours ago
ਸੋਨੀਆ ਗਾਂਧੀ ਨੇ ਤਿਹਾੜ ਜੇਲ੍ਹ 'ਚ ਬੰਦ ਡੀ.ਕੇ ਸ਼ਿਵ ਕੁਮਾਰ ਨਾਲ ਕੀਤੀ ਮੁਲਾਕਾਤ
. . .  about 7 hours ago
ਸਰਹੱਦ ਤੋਂ 25 ਕਰੋੜ ਦੇ ਮੁੱਲ ਦੀ ਹੈਰੋਇਨ ਬਰਾਮਦ
. . .  about 7 hours ago
ਆਂਧਰਾ ਪ੍ਰਦੇਸ਼ 'ਚ ਤਿੰਨ ਦਿਨ ਭਾਰੀ ਮੀਂਹ ਦੀ ਚੇਤਾਵਨੀ
. . .  about 8 hours ago
ਸੋਨੀਆ ਗਾਂਧੀ ਅੱਜ ਜੇਲ੍ਹ 'ਚ ਕਰਨਗੇ ਕਾਂਗਰਸੀ ਆਗੂ ਡੀ.ਕੇ ਸ਼ਿਵ ਕੁਮਾਰ ਨਾਲ ਮੁਲਾਕਾਤ
. . .  about 8 hours ago
ਘੁਸਪੈਠੀਆ ਲਈ ਬੰਗਾਲ 'ਚ ਨਜ਼ਰਬੰਦੀ ਕੇਂਦਰ ਬਣਾਉਣ ਇਜਾਜ਼ਤ ਨਹੀ - ਮਮਤਾ
. . .  about 8 hours ago
ਈ.ਵੀ.ਐੱਮ ਨਾਲ ਹੋ ਸਕਦੀ ਹੈ ਛੇੜਛਾੜ, ਮਹਾਰਾਸ਼ਟਰ ਕਾਂਗਰਸ ਪ੍ਰਧਾਨ ਨੇ ਚੋਣ ਕਮਿਸ਼ਨ ਨੂੰ ਲਿਖੀ ਚਿੱਠੀ
. . .  about 8 hours ago
700 ਕਿੱਲੋ ਪਟਾਕਿਆਂ ਸਮੇਤ ਇੱਕ ਗ੍ਰਿਫ਼ਤਾਰ
. . .  about 8 hours ago
ਅੱਜ ਦਾ ਵਿਚਾਰ
. . .  about 9 hours ago
ਨਵੀਂ ਦਿੱਲੀ : ਕਮਲੇਸ਼ ਤਿਵਾੜੀ ਹੱਤਿਆ ਕਾਂਡ ਦੇ ਦੋਵੇਂ ਦੋਸ਼ੀ ਗੁਜਰਾਤ ਏ ਟੀ ਐੱਸ ਨੇ ਫੜੇ
. . .  1 day ago
ਗੁਰਦੁਆਰਾ ਸਾਹਿਬ ਦੇ ਮਾਡਲ ਨਾਲ ਸਜਾਈ ਬੇੜੀ ਨੂੰ ਦੇਖਣ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ
. . .  1 day ago
ਬਾਲੀਵੁੱਡ ਗਾਇਕ ਸਵ.ਲਾਭ ਜੰਜੂਆ ਦੇ ਪਿਤਾ ਦਾ ਦੇਹਾਂਤ
. . .  1 day ago
ਮਾਨਸਾ ਪੁਲਿਸ ਵੱਲੋਂ ਛਾਪੇਮਾਰੀ ਦੌਰਾਨ 10 ਹਜ਼ਾਰ ਲੀਟਰ ਲਾਹਣ ਫੜੀ
. . .  1 day ago
ਕੈਨੇਡਾ ਵਿਚ ਰੂਬੀ ਸਹੋਤਾ ਦੇ ਮੈਂਬਰ ਪਾਰਲੀਮੈਂਟ ਬਣਨ ਤੇ ਖ਼ੁਸ਼ੀ ਵਿਚ ਲੱਡੂ ਵੰਡੇ
. . .  1 day ago
ਅਮਰੀਕ ਸਿੰਘ ਸਿੱਧੂ ਬਣੇ ਪੀ.ਏ.ਡੀ.ਬੀ ਗੁਰੂਹਰਸਹਾਏ ਦੇ ਚੇਅਰਮੈਨ
. . .  1 day ago
ਬੰਗਾ 'ਚ ਲੁਟੇਰੇ ਡੇਢ ਲੱਖ ਰੁਪਏ ਦੀ ਰਾਸ਼ੀ ਲੁੱਟ ਕੇ ਹੋਏ ਫ਼ਰਾਰ
. . .  1 day ago
ਗੜ੍ਹਸ਼ੰਕਰ ਵਿਖੇ ਕੱਲ੍ਹ ਤੋਂ ਸ਼ੁਰੂ ਹੋਵੇਗਾ 16ਵਾਂ ਖ਼ਾਲਸਾਈ ਖੇਡ ਉਤਸਵ
. . .  1 day ago
ਪੰਜਾਬ ਦੇ ਅੰਦਰ ਜਾਅਲੀ ਡਿਗਰੀਆਂ 'ਤੇ ਕੀਤੀ ਜਾ ਰਹੀ ਪ੍ਰੈਕਟਿਸ : ਸਿਵਲ ਸਰਜਨ
. . .  about 1 hour ago
ਸਾਢੇ ਸੱਤ ਕਿੱਲੋ ਤੋਂ ਵਧੇਰੇ ਹੈਰੋਇਨ ਸਮੇਤ ਗ੍ਰਿਫ਼ਤਾਰ ਨਸ਼ਾ ਤਸਕਰਾਂ ਨੂੰ ਅਦਾਲਤ ਨੇ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  about 1 hour ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ
. . .  about 1 hour ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਵਲੋਂ ਚਲਾਇਆ ਜਾ ਰਿਹਾ ਹੈ ਸਰਚ ਆਪਰੇਸ਼ਨ
. . .  about 1 hour ago
ਨੱਡਾ ਵੱਲੋਂ ਭਾਜਪਾ ਦੇ ਜਨਰਲ ਸਕੱਤਰਾਂ ਨਾਲ ਮੀਟਿੰਗ
. . .  about 1 hour ago
ਜੇਲ੍ਹ 'ਚ ਬੰਦ ਨਵਾਜ਼ ਸ਼ਰੀਫ਼ ਦੀ ਹਾਲਤ ਵਿਗੜੀ, ਹਸਪਤਾਲ 'ਚ ਕਰਾਇਆ ਗਿਆ ਦਾਖ਼ਲ
. . .  6 minutes ago
ਅਫ਼ਗ਼ਾਨਿਸਤਾਨ : ਤਾਲਿਬਾਨ ਹਮਲੇ 'ਚ ਮਾਰੇ ਗਏ 19 ਸੁਰੱਖਿਆ ਅਧਿਕਾਰੀ, ਦੋ ਜ਼ਖਮੀ
. . .  51 minutes ago
ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਗੁਰਤਾਗੱਦੀ ਦਿਵਸ ਮੌਕੇ ਜਥੇਦਾਰ ਅਕਾਲ ਤਖ਼ਤ ਦੀ ਅਗਵਾਈ ਹੇਠ ਹੋਇਆ ਸਮਾਗਮ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 30 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਸਾਰੀਆਂ ਸਰਕਾਰਾਂ ਦਾ ਉਦੇਸ਼ ਸਮਾਜ ਦਾ ਸੁਖ ਹੋਣਾ ਚਾਹੀਦਾ ਹੈ। -ਜਾਰਜ ਵਾਸ਼ਿੰਗਟਨ

ਪੰਜਾਬ / ਜਨਰਲ

ਸਿੰਗਲਾ ਦੀ ਕੋਠੀ ਦਾ ਘਿਰਾਓ ਕਰ ਰਹੇ ਈ.ਜੀ.ਐਸ. ਵਲੰਟੀਅਰਾਂ ਨੇ ਰਾਣਾ ਸੋਢੀ ਦੀ ਗੱਡੀ ਘੇਰੀ

ਸੰਗਰੂਰ, 14 ਸਤੰਬਰ (ਧੀਰਜ਼ ਪਸ਼ੌਰੀਆ)-ਪਿਛਲੇ ਇਕ ਹਫ਼ਤੇ ਤੋਂ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਦੀ ਕੋਠੀ ਅੱਗੇ ਪੱਕਾ ਮੋਰਚਾ ਲਾਈ ਬੈਠੇ ਈ. ਜੀ. ਐਸ. ਵਲੰਟੀਅਰਾਂ ਨੇ ਅੱਜ ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ ਕੀਤਾ, ਪਰ ਰੋਹ 'ਚ ਆਏ ਅਧਿਆਪਕਾਂ ਦਾ ਸ਼ਿਕਾਰ ਹੋ ਗਏ ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ | ਖੇਡ ਮੰਤਰੀ ਸ. ਸੋਢੀ ਸੰਗਰੂਰ ਵਿਖੇ 31ਵੀਂ ਨਾਰਥ ਜ਼ੋਨ ਜੂਨੀਅਰ ਅਥਲੈਟਿਕਸ ਚੈਂਪੀਅਨਸ਼ਿਪ ਦਾ ਉਦਘਾਟਨ ਕਰਨ ਲਈ ਆਏ ਸਨ | ਸ. ਸੋਢੀ ਅਜੇ ਸਿੱਖਿਆ ਮੰਤਰੀ ਸਿੰਗਲਾ ਦੀ ਕੋਠੀ ਪੁੱਜੇ ਹੀ ਸਨ ਕਿ ਈ.ਜੀ.ਐਸ. ਵਲੰਟੀਅਰਾਂ ਵਲੋਂ ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ ਸ਼ੁਰੂ ਹੋ ਗਿਆ | ਘਿਰਾਓ 'ਚ ਫਸੇ ਕੈਬਨਿਟ ਮੰਤਰੀ ਨੇ ਸਵਾ ਕੁ ਇਕ ਵਜੇ ਉਥੋਂ ਜਾਣਾ ਚਾਹਿਆਂ, ਪਰ ਇਸ ਤੋਂ ਸੰਘਰਸ਼ ਕਰ ਰਹੇ ਅਧਿਆਪਕਾਂ ਦੀ ਗੱਲ ਸੁਣਨੀ ਜ਼ਰੂਰੀ ਸੀ | ਘਿਰਾਓ ਵਾਲੇ ਸਥਾਨ 'ਤੇ ਖੇਡ ਮੰਤਰੀ ਸੋਢੀ ਨੇ 15 ਕੁ ਮਿੰਟ ਅਧਿਆਪਕਾਂ ਦੀ ਗੱਲ ਸੁਣਨ ਤੋਂ ਬਾਅਦ ਭਰੋਸਾ ਦਿੱਤਾ ਕਿ ਉਹ 16 ਸਤੰਬਰ ਨੰੂ ਮੰਤਰੀ ਮੰਡਲ ਦੀ ਬੈਠਕ 'ਚ ਈ.ਜੀ.ਐਸ. ਵਲੰਟੀਅਰਾਂ ਦੀ ਮੰਗਾਂ 'ਤੇ ਵਿਚਾਰ ਚਰਚਾ ਕਰ ਕੇ ਕੋਈ ਹੱਲ ਕੱਢਣਗੇ, ਪਰ ਮੰਗਾਂ 'ਤੇ ਅੜੇ ਅਧਿਆਪਕਾਂ ਨੇ ਸੋਢੀ ਦੀ ਗੱਡੀ ਨੰੂ ਉਸ ਸਮੇਂ ਪੂਰਾ ਘੇਰਾ ਪਾ ਲਿਆ ਜਦੋਂ ਉਹ ਗੱਡੀ 'ਚ ਬੈਠ ਕੇ ਉਥੋਂ ਨਿਕਲਣ ਦੀ ਕੋਸ਼ਿਸ਼ ਕਰ ਰਹੇ ਸਨ | ਕਈ ਵਲੰਟੀਅਰ ਗੱਡੀ ਨੰੂ ਘੇਰ ਕੇ ਨਾਅਰੇਬਾਜ਼ੀ ਕਰਨ ਲੱਗ ਪਏ ਤੇ ਕਈ ਮੰਤਰੀ ਦੀ ਕੋਠੀ ਅੱਗੇ ਸੜਕ 'ਤੇ ਲੇਟ ਗਏ | ਇਸ 'ਚ ਮਹਿਲਾ ਵਲੰਟੀਅਰਾਂ ਵੱਡੀ ਗਿਣਤੀ 'ਚ ਸ਼ਾਮਲ ਸਨ | ਭਾਰੀ ਗਿਣਤੀ 'ਚ ਪੁਲਿਸ ਤਾਇਨਾਤ ਹੋਣ ਦੇ ਬਾਵਜੂਦ ਪੂਰਾ ਅੱਧਾ ਘੰਟਾ ਪੁਲਿਸ ਤੇ ਮੰਤਰੀ ਦੇ ਸੁਰੱਖਿਆ ਗਾਰਡਾਂ ਦੀ ਸਿੱਖਿਆ ਵਲੰਟੀਅਰਾਂ ਨਾਲ ਖਿੱਚ ਧੂਹ ਹੁੰਦੀ ਰਹੀ | ਅੱਧੇ ਘੰਟੇ ਦੀ ਖਿੱਚ ਧੂਹ ਤੋਂ ਬਾਅਦ ਸੁਰੱਖਿਆ ਗਾਰਡ ਤੇ ਪੁਲਿਸ ਮੰਤਰੀ ਨੰੂ ਗੱਡੀ 'ਚੋਂ ਕੱਢ ਕੇ ਪੈਦਲ ਲੈ ਕੇ ਗਈ | ਮੰਤਰੀ ਦੀ ਗੱਡੀ ਤੇ ਸੁਰੱਖਿਆ ਜਿਪਸੀਆਂ ਉਥੇ ਹੀ ਘਿਰੀਆਂ ਰਹੀਆਂ | ਚਾਰ ਵਜੇ ਤੱਕ ਸਿੱਖਿਆ ਵਲੰਟੀਅਰ ਉਥੇ ਨਾਅਰੇਬਾਜ਼ੀ ਕਰਦੇ ਰਹੇ ਤੇ ਬਾਅਦ 'ਚ ਇਨ੍ਹਾਂ ਸੰਗਰੂਰ ਲੁਧਿਆਣਾ ਮਾਰਗ ਜਾਮ ਕਰ ਦਿੱਤਾ | ਇਸੇ ਦੌਰਾਨ ਕਿਰਨਜੀਤ ਕੌਰ ਈ.ਜੀ.ਐਸ., ਏ.ਆਈ.ਟੀ, ਐਸ. ਟੀ.ਆਰ. ਅਧਿਆਪਕ ਯੂਨੀਅਨ ਦੇ ਆਗੂ ਮੱਖਣ ਤੋਲਾਵਾਲ ਨੇ ਕਿਹਾ ਕਿ ਮੰਗਾਂ ਦੀ ਪੂਰਤੀ ਤੱਕ ਸੰਘਰਸ਼ ਜਾਰੀ ਰਹੇਗਾ | ਬਾਅਦ 'ਚ 15 ਸਤੰਬਰ ਨੂੰ ਸਿੱਖਿਆ ਮੰਤਰੀ ਤੇ 16 ਸਤੰਬਰ ਨੂੰ ਮੁੱਖ ਮੰਤਰੀ ਨਾਲ ਗੱਲਬਾਤ ਦੇ ਮਿਲੇ ਭਰੋਸੇ ਤੋਂ ਬਾਅਦ ਧਰਨਾ ਸਮਾਪਤ ਕਰ ਦਿੱਤਾ ਗਿਆ |

ਸਹਿਕਾਰੀ ਸੰਸਥਾਵਾਂ 'ਚ ਕੰਮ ਕਰਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੇ 2 ਸਾਲ ਵਾਧੇ 'ਤੇ ਰੋਕ

ਗੁਰਦਾਸਪੁਰ, 14 ਸਤੰਬਰ (ਸੁਖਵੀਰ ਸਿੰਘ ਸੈਣੀ)-ਸਹਿਕਾਰੀ ਸਭਾ ਪੰਜਾਬ ਵਲੋਂ ਉਨ੍ਹਾਂ ਦੀਆਂ ਸਮੂਹ ਸੇਵਾਵਾਂ ਤੇ ਸੰਸਥਾਵਾਂ 'ਚ ਕੰਮ ਕਰਦੇ ਕਰਮਚਾਰੀਆਂ ਦੀ ਸੇਵਾਮੁਕਤੀ ਦੀ ਸੀਮਾ 58 ਸਾਲ ਹੀ ਰੱਖੀ ਗਈ ਹੈ | ਇਸ ਸਬੰਧ 'ਚ ਮੀਟਿੰਗ ਸਹਿਕਾਰਤਾ ਤੇ ਜੇਲ੍ਹ ਮੰਤਰੀ ਸੁਖਜਿੰਦਰ ...

ਪੂਰੀ ਖ਼ਬਰ »

ਨਾਗਪੁਰ ਰਵਾਨਾ ਹੋਏ ਕੌਮਾਂਤਰੀ ਨਗਰ ਕੀਰਤਨ ਦਾ ਮੁਸਲਮਾਨ ਭਾਈਚਾਰੇ ਵਲੋਂ ਭਰਵਾਂ ਸਵਾਗਤ

ਅੰਮਿ੍ਤਸਰ, 14 ਸਤੰਬਰ (ਸਟਾਫ਼ ਰਿਪੋਰਟਰ)-ਕੌਮਾਂਤਰੀ ਨਗਰ ਕੀਰਤਨ ਅੱਜ ਸਵੇਰੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਖਾਮਗਾਉਂ (ਮਹਾਂਰਾਸ਼ਟਰ) ਤੋਂ ਅਗਲੇ ਪੜਅ ਨਾਗਪੁਰ ਲਈ ਰਵਾਨਾ ਹੋਇਆ | ਇਸ ਤੋਂ ਪਹਿਲਾਂ ਬੀਤੀ ਰਾਤ ਇੰਦੌਰ ਤੋਂ ਖਾਮਗਾਉਂ ਪੁੱਜਣ 'ਤੇ ਸਥਾਨਕ ...

ਪੂਰੀ ਖ਼ਬਰ »

ਪਹਿਲੇ ਪਾਤਸ਼ਾਹ ਦਾ ਅਸਥਾਨ ਢਾਹੇ ਜਾਣ ਦੇ ਮਾਮਲੇ 'ਚ ਸ਼੍ਰੋਮਣੀ ਕਮੇਟੀ ਵਫ਼ਦ ਜਾਵੇਗਾ ਓਡੀਸ਼ਾ

ਅੰਮਿ੍ਤਸਰ, 14 ਸਤੰਬਰ (ਸਟਾਫ਼ ਰਿਪੋਰਟਰ)¸ਓਡੀਸ਼ਾ ਦੇ ਪੁਰੀ ਵਿਖੇ ਗੁਰੂ ਨਾਨਕ ਦੇਵ ਜੀ ਨਾਲ ਸਬੰਧਿਤ ਅਸਥਾਨ ਨੂੰ ਢਾਹੇ ਜਾਣ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਸ਼੍ਰੋਮਣੀ ਕਮੇਟੀ ਵਲੋਂ ਮਾਮਲੇ ਦੀ ਪੜਤਾਲ ਹਿਤ ਇਕ ਵਫ਼ਦ ਓਡੀਸ਼ਾ ਭੇਜਿਆ ਜਾ ਰਿਹਾ ਹੈ | ਮੁੱਖ ...

ਪੂਰੀ ਖ਼ਬਰ »

ਕਿਸਾਨ ਦੇ ਲੜਕੇ ਵਲੋਂ ਖ਼ੁਦਕੁਸ਼ੀ

ਗੋਨਿਆਣਾ, 14 ਸਤੰਬਰ (ਲਛਮਣ ਦਾਸ ਗਰਗ)- ਥਾਣਾ ਨੇਹੀਆਂ ਵਾਲਾ ਅਧੀਨ ਪੈਂਦੇ ਪਿੰਡ ਗੋਨਿਆਣਾ ਖ਼ੁਰਦ ਵਿਖੇ ਇਕ ਕਿਸਾਨ ਦੇ ਲੜਕੇ ਨੇ ਕੋਈ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸੀ ਕਰ ਲਈ | ਪਰਿਵਾਰਕ ਸੂਤਰਾਂ ਅਨੁਸਾਰ ਹਰਜੀਤ ਸਿੰਘ (22) ਉਰਫ਼ ਜੀਤੀ ਪੁੱਤਰ ਤੇਜ ਸਿੰਘ ਵਾਸੀ ...

ਪੂਰੀ ਖ਼ਬਰ »

ਇੰਸਪੈਕਟਰ ਹਜੂਰ ਸਿੰਘ ਕਤਲ ਕੇਸ 'ਚ ਹੋਰ ਜਾਂਚ ਦੀ ਲੋੜ

ਚੰਡੀਗੜ੍ਹ, 14 ਸਤੰਬਰ (ਸੁਰਜੀਤ ਸਿੰਘ ਸੱਤੀ)- ਪੰਜਾਬ ਪੁਲਿਸ ਦੇ ਇੰਸਪੈਕਟਰ ਹਜੂਰ ਸਿੰਘ (65) ਦੀ ਪਤਨੀ ਸੁਖਜੀਤ ਕੌਰ ਵਲੋਂ ਆਪਣੇ ਪਤੀ ਤੇ ਬੇਟੇ ਗੁਰਪ੍ਰੀਤ ਸਿੰਘ (33) ਦੇ ਦੋਹਰੇ ਕਤਲ ਦੀ ਜਾਂਚ ਲਈ ਸੁਪਰੀਮ ਕੋਰਟ ਦੀ ਹਦਾਇਤ 'ਤੇ ਹੇਠਲੀ ਅਦਾਲਤ ਨੇ ਮੰਨਿਆ ਹੈ ਕਿ ਇਸ ...

ਪੂਰੀ ਖ਼ਬਰ »

ਕਰੈਸ਼ਰ ਲਗਾਉਣ ਦੀ ਜਗ੍ਹਾ ਨੂੰ ਲੈ ਦਰਿਆਵਾਂ 'ਚ ਬੁਰਜੀਆਂ ਬਣਾਉਣ ਦੇ ਆਦੇਸ਼

ਜਲੰਧਰ, 14 ਸਤੰਬਰ (ਸ਼ਿਵ ਸ਼ਰਮਾ)- ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਦਰਿਆਵਾਂ 'ਚ ਕਰੈਸ਼ਰਾਂ ਦੀ ਜਗ੍ਹਾ ਨੂੰ ਲੈ ਕੇ ਉਥੇ ਬੁਰਜੀਆਂ ਲਗਾਉਣ ਦੇ ਆਦੇਸ਼ ਜਾਰੀ ਕਰ ਦਿੱਤੇ ਹਨ ਤਾਂ ਜੋ ਬਾਅਦ 'ਚ ਕਰੈਸ਼ਰ ਲਗਾਉਣ ਦੀ ਜਗ੍ਹਾ ਦਾ ਕਿਸੇ ਵੀ ਤਰ੍ਹਾਂ ਦਾ ਰੇੜਕਾ ਖ਼ਤਮ ਹੋ ਸਕੇ | ...

ਪੂਰੀ ਖ਼ਬਰ »

'ਸੂਬਾ ਤੇ ਕੇਂਦਰ ਸਰਕਾਰ ਨੇ ਮੁਲਾਜ਼ਮਾਂ ਨੂੰ ਹਾਸ਼ੀਏ 'ਤੇ ਧੱਕਿਆ'

ਜਲੰਧਰ, 14 ਸਤੰਬਰ (ਰਣਜੀਤ ਸਿੰਘ ਸੋਢੀ)-ਸੂਬੇ ਦੇ ਸਮੁੱਚੇ ਮੁਲਾਜ਼ਮਾਂ ਦੀ ਸੰਘਰਸ਼ਸ਼ੀਲ ਜਥੇਬੰਦੀ ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸ਼ਨ (ਪ.ਸ.ਸ.ਫ.) ਵਲੋਂ ਸਰਕਾਰ ਵੱਲੋਂ ਮੀਟਿੰਗਾਂ 'ਚ ਮੰਨੀਆਂ ਮੰਗਾਂ ਲਾਗੂ ਨਾ ਕਰਨ, ਸੂਬਾ ਸਰਕਾਰ ਦੀ ਵਾਅਦਾ-ਖਿਲਾਫੀ ...

ਪੂਰੀ ਖ਼ਬਰ »

ਇਸ ਵਾਰ ਨਰਮੇ ਦੀ ਭਰਪੂਰ ਫ਼ਸਲ ਹੋਣ ਦੀ ਉਮੀਦ

ਮਾਨਸਾ, 14 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ) -ਪੰਜਾਬ 'ਚ ਇਸ ਵਾਰ ਨਰਮੇ ਦੀ ਭਰਪੂਰ ਫ਼ਸਲ ਹੋਣ ਦੀ ਉਮੀਦ ਹੈ | ਖੇਤੀ ਮਾਹਿਰਾਂ ਤੇ ਕਿਸਾਨਾਂ ਅਨੁਸਾਰ ਜੇਕਰ ਕੁਦਰਤ ਅਗਲੇ ਦਿਨਾਂ 'ਚ ਵੀ ਪਹਿਲਾਂ ਵਾਂਗ ਨਰਮਾ ਪੱਟੀ ਖੇਤਰ 'ਤੇ ਮਿਹਰਬਾਨ ਰਹੀ ਤਾਂ ਝਾੜ 12 ਕਵਿੰਟਲ (30 ਮਣ) ...

ਪੂਰੀ ਖ਼ਬਰ »

ਕਿਸਾਨਾਂ-ਮਜ਼ਦੂਰਾਂ ਵਲੋਂ ਖ਼ਾਸਾ ਚੌਕ 'ਚ ਮੋਦੀ ਸਰਕਾਰ ਿਖ਼ਲਾਫ਼ ਅਰਥੀ ਫ਼ੂਕ ਮੁਜ਼ਾਹਰਾ

ਖ਼ਾਸਾ (ਅੰਮਿ੍ਤਸਰ), 14 ਸਤੰਬਰ (ਗੁਰਨੇਕ ਸਿੰਘ ਪੰਨੂ)- ਮੋਦੀ ਸਰਕਾਰ ਵਲੋਂ ਭਾਰਤ ਸਮੇਤ 16 ਦੇਸ਼ਾਂ ਨਾਲ ਕਰ ਮੁਕਤ ਵਪਾਰਕ ਸਮਝੌਤਾ ਲਾਗੂ ਕਰਨ ਲਈ ਅੰਤਿਮ ਫ਼ੈਸਲਾ ਕਰਨ ਦੇ ਵਿਰੋਧ 'ਚ ਅੱਜ ਸਥਾਨਕ ਖ਼ਾਸਾ ਚੌਕ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ 'ਚ ...

ਪੂਰੀ ਖ਼ਬਰ »

ਦਾਖਾ ਹਲਕੇ ਦੀ ਜ਼ਿਮਨੀ ਚੋਣ 'ਚ ਇਯਾਲੀ ਹੋਣਗੇ ਉਮੀਦਵਾਰ

ਚੰਡੀਗੜ੍ਹ, 14 ਸਤੰਬਰ (ਐਨ.ਐਸ. ਪਰਵਾਨਾ) -ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੰਕੇਤ ਦਿੱਤਾ ਹੈ ਕਿ ਪੰਜਾਬ ਵਿਧਾਨ ਸਭਾ ਦੇ ਹਲਕਾ ਦਾਖਾ ਦੀ ਉਪ-ਚੋਣ ਲਈ ਮਨਪ੍ਰੀਤ ਸਿੰਘ ਇਯਾਲੀ ਅਕਾਲੀ ਦਲ ਦੇ ਉਮੀਦਵਾਰ ਹੋਣਗੇ | ਇਹ ਸੀਟ ਐਚ.ਐਸ. ਫੂਲਕਾ ਦੇ ...

ਪੂਰੀ ਖ਼ਬਰ »

ਗਾਇਕ ਐਲੀ ਮਾਂਗਟ ਤੇ ਹਰਦੀਪ ਸਿੰਘ ਵਾਲੀਆ ਨੂੰ ਜੇਲ੍ਹ ਭੇਜਿਆ

ਐੱਸ.ਏ.ਐੱਸ. ਨਗਰ, 14 ਸਤੰਬਰ (ਕੇ.ਐੱਸ. ਰਾਣਾ)-ਪੰਜਾਬੀ ਗਾਣੇ 'ਤੇ ਕੀਤੀ ਟਿੱਪਣੀ ਨੂੰ ਲੈ ਕੇ ਇਕ-ਦੂਜੇ ਿਖ਼ਲਾਫ਼ ਟਿੱਪਣੀਆਂ ਕਰਨ ਵਾਲੇ ਗਾਇਕ ਹਰਕੀਰਤ ਸਿੰਘ ਉਰਫ ਐਲੀ ਮਾਂਗਟ ਤੇ ਹਰਦੀਪ ਸਿੰਘ ਉਰਫ ਹਰਮਨ ਵਾਲੀਆ ਵਾਸੀ ਖੰਨਾ ਨੂੰ ਸੋਹਾਣਾ ਪੁਲਿਸ ਵਲੋਂ 2 ਦਿਨ ਦੇ ...

ਪੂਰੀ ਖ਼ਬਰ »

ਸੁਲਤਾਨਪੁਰ ਲੋਧੀ ਨੂੰ ਸਮਾਰਟ ਸਿਟੀ ਬਣਾਉਣ ਲਈ ਕੇਂਦਰ ਵਲੋਂ ਗ੍ਰਾਂਟ ਜਾਰੀ-ਹਰਸਿਮਰਤ

ਸੁਲਤਾਨਪੁਰ ਲੋਧੀ, 14 ਸਤੰਬਰ (ਨਰੇਸ਼ ਹੈਪੀ, ਥਿੰਦ)-ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅੱਜ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਜੀ ਵਿਖੇ ਨਤਮਸਤਕ ਹੋਏ | ਇਸ ਮੌਕੇ ਉਨ੍ਹਾਂ ਕਿਹਾ ਕਿ ਅਸੀਂ ਵੱਡੇ ਭਾਗਾਂ ਵਾਲੇ ਹਾਂ ਜੋ ਵਾਹਿਗੁਰੂ ਨੇ ਸਾਨੂੰ ਗੁਰੂ ਨਾਨਕ ਦੇਵ ...

ਪੂਰੀ ਖ਼ਬਰ »

ਮੋਬਾਈਲ ਫ਼ੋਨ ਨਾ ਮਿਲਣ 'ਤੇ ਬੱਚੇ ਵਲੋਂ ਖ਼ੁਦਕੁਸ਼ੀ

ਚੰਡੀਗੜ੍ਹ, 14 ਸਤੰਬਰ (ਰਣਜੀਤ ਸਿੰਘ)- ਸੈਕਟਰ 31 ਥਾਣਾ ਖੇਤਰ ਅਧੀਨ ਰਹਿਣ ਵਾਲੇ ਇਕ 14 ਸਾਲਾ ਲੜਕੇ ਵਲੋਂ ਉਸ ਨੂੰ ਮੋਬਾਈਲ ਫ਼ੋਨ ਨਾ ਮਿਲਣ ਦੀ ਸੂਰਤ 'ਚ ਫਾਹਾ ਲਗਾ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਸੂਚਨਾ ਮਿਲਣ 'ਤੇ ਪੁਲਿਸ ਨੇ ਮੌਕੇ 'ਤੇ ਪੁੱਜ ਕੇ ਬੱਚੇ ...

ਪੂਰੀ ਖ਼ਬਰ »

ਯਮਨ ਵਿਦਰੋਹੀਆਂ ਵਲੋਂ ਸਾਊਦੀ ਅਰਬ 'ਚ ਤੇਲ ਕੰਪਨੀ ਦੇ ਦੋ ਕਾਰਖਾਨਿਆਂ 'ਤੇ ਡਰੋਨ ਹਮਲਾ

ਰਿਆਦ, 14 ਸਤੰਬਰ (ਏਜੰਸੀ)-ਦੁਨੀਆ ਦੀ ਸਭ ਤੋਂ ਵੱਡੀ ਤੇਲ ਉਤਪਾਦਕ ਕੰਪਨੀ ਅਰਾਮਕੋ ਦੇ ਦੋ ਕਾਰਖ਼ਾਨਿਆਂ 'ਤੇ ਸਨਿਚਰਵਾਰ ਨੂੰ ਡਰੋਨ ਨਾਲ ਦੋ ਧਮਾਕੇ ਕੀਤੇ ਗਏ | ਇਸ ਦੀ ਜ਼ਿੰਮੇਵਾਰੀ ਯਮਨ ਦੇ ਵਿਦਰੋਹੀਆਂ ਨੇ ਲਈ ਹੈ | ਉਨ੍ਹਾਂ ਨੇ ਕਿਹਾ ਕਿ ਹਮਲੇ ਲਈ 10 ਡਰੋਨ ਭੇਜੇ ਗਏ ਸਨ | ...

ਪੂਰੀ ਖ਼ਬਰ »

ਮਾਤਾ ਸੁੰਦਰੀ ਕਾਲਜ ਵਿਖੇ ਦਮਦਮੀ ਟਕਸਾਲ ਨੇ ਕਰਵਾਇਆ ਕੌਮਾਂਤਰੀ ਸੈਮੀਨਾਰ

ਨਵੀਂ ਦਿੱਲੀ, 14 ਸਤੰਬਰ (ਜਗਤਾਰ ਸਿੰਘ)- ਦਿੱਲੀ ਦੇ ਮਾਤਾ ਸੁੰਦਰੀ ਕਾਲਜ ਵਿਖੇ ਦਮਦਮੀ ਟਕਸਾਲ ਵਲੋਂ ਕਰਵਾਏ ਕੌਮਾਂਤਰੀ ਸੈਮੀਨਾਰ ਦੌਰਾਨ ਸੰਬੋਧਨ ਕਰਦੇ ਹੋਏ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਟਕਸਾਲ ਦੀ ਸ਼ਲਾਘਾ ...

ਪੂਰੀ ਖ਼ਬਰ »

ਚਿਨਮਯਾਨੰਦ ਮਾਮਲਾ: ਪੀੜਤਾ ਨੇ ਐਸ. ਆਈ. ਟੀ. ਨੂੰ ਸੌਾਪੀ ਵੀਡੀਓਜ਼ ਵਾਲੀ ਪੈਨ ਡਰਾਈਵ

ਸ਼ਾਹਜਹਾਨਪੁਰ (ਯੂ.ਪੀ.), 14 ਸਤੰਬਰ (ਏਜੰਸੀ)-ਭਾਜਪਾ ਨੇਤਾ ਤੇ ਸਾਬਕਾ ਕੇਂਦਰੀ ਮੰਤਰੀ ਚਿਨਮਯਾਨੰਦ 'ਤੇ ਜਬਰ ਜਨਾਹ ਤੇ ਸਰੀਰਕ ਸ਼ੋਸ਼ਣ ਕਰਨ ਦੇ ਦੋਸ਼ ਲਗਾਉਣ ਵਾਲੀ ਕਾਨੂੰਨ ਦੀ ਪੋਸਟ-ਗ੍ਰੈਜੂਏਸ਼ਨ ਦੀ ਵਿਦਿਆਰਥਣ ਵਲੋਂ ਅੱਜ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ...

ਪੂਰੀ ਖ਼ਬਰ »

ਸਿੰਧੂ ਦੇਸ਼ ਦੇ ਬਿਆਨ 'ਤੇ ਕੁਰੈਸ਼ੀ ਤੇ ਬਿਲਾਵਲ ਭਿੜੇ

ਅੰਮਿ੍ਤਸਰ, 14 ਸਤੰਬਰ (ਸੁਰਿੰਦਰ ਕੋਛੜ)¸ਪਾਕਿਸਤਾਨ ਪੀਪਲਜ਼ ਪਾਰਟੀ (ਪੀ. ਪੀ. ਪੀ.) ਦੇ ਪ੍ਰਮੁੱਖ ਬਿਲਾਵਲ ਭੁੱਟੋ ਨੇ ਬੀਤੇ ਦਿਨ ਕਿਹਾ ਸੀ ਕਿ ਜੇਕਰ ਇਮਰਾਨ ਖ਼ਾਨ ਦੀ ਸਰਕਾਰ ਨੇ ਤਾਨਾਸ਼ਾਹੀ ਜਾਰੀ ਰੱਖੀ ਤਾਂ ਪਾਕਿਸਤਾਨ ਤੋਂ ਵੱਖ ਹੋ ਕੇ ਸੂਬਾ ਸਿੰਧ 'ਸਿੰਧੂ ਦੇਸ਼' ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਐਕਟਿਵਾ ਸਵਾਰ ਮਾਂ ਪੁੱਤ ਦੀ ਮੌਤ

ਕਾਲਾ ਸੰਘਿਆਂ, 14 ਸਤੰਬਰ (ਬਲਜੀਤ ਸਿੰਘ ਸੰਘਾ)-ਨਜ਼ਦੀਕੀ ਪਿੰਡ ਬਨਵਾਲੀਪੁਰ ਨੰੂ ਜਾਂਦੀ ਸੜਕ 'ਤੇ ਪੁਲ ਨੇੜੇ ਤੇਜ਼ ਰਫ਼ਤਾਰ ਹੌਾਡਾ ਸਿਟੀ ਗੱਡੀ ਨੰਬਰ ਪੀ. ਬੀ. 05 ਐਲ 0023 ਦੁਆਰਾ ਕੁਚਲਣ ਨਾਲ ਐਕਟਿਵਾ ਸਵਾਰ ਮਾਂ-ਪੁੱਤ ਦੀ ਮੌਤ ਹੋ ਗਈ ਜਦਕਿ ਇਕ ਔਰਤ ਗੰਭੀਰ ਜ਼ਖਮੀ ਹੋ ਗਈ ...

ਪੂਰੀ ਖ਼ਬਰ »

ਅਫ਼ਗ਼ਾਨ ਸਰਹੱਦ ਨੇੜੇ ਗੋਲੀਬਾਰੀ 'ਚ 4 ਪਾਕਿ ਸੈਨਿਕਾਂ ਦੀ ਮੌਤ

ਅੰਮਿ੍ਤਸਰ, 14 ਸਤੰਬਰ (ਸੁਰਿੰਦਰ ਕੋਛੜ)¸ਪਾਕਿਸਤਾਨ ਫ਼ੌਜ ਦੇ ਮੀਡੀਆ ਵਿੰਗ ਇੰਟਰ ਸਰਵਿਸਿਜ਼ ਪਬਲਿਕ ਰਿਲੇਸ਼ਨਜ਼ (ਆਈ. ਐਸ. ਪੀ. ਆਰ.) ਨੇ ਕਿਹਾ ਕਿ ਅਫ਼ਗ਼ਾਨ ਸਰਹੱਦ ਨੇੜੇ ਅੱਤਵਾਦੀਆਂ ਵਲੋਂ ਕੀਤੀ ਗੋਲੀਬਾਰੀ ਦੀਆਂ ਦੋ ਵੱਖ-ਵੱਖ ਘਟਨਾਵਾਂ 'ਚ ਪਾਕਿ ਸੈਨਾ ਦੇ ਚਾਰ ...

ਪੂਰੀ ਖ਼ਬਰ »

ਕਾਲੀ ਸੂਚੀ ਖ਼ਤਮ ਕਰਨ ਲਈ ਬਾਦਲ ਵਲੋਂ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ

ਚੰਡੀਗੜ੍ਹ,14 ਸਤੰਬਰ (ਅਜੀਤ ਬਿਊਰੋ)- ਸਿੱਖਾਂ ਦੀਆਂ ਅਣਮਨੁੱਖੀ, ਸਨਕੀ ਤੇ ਵਿਤਕਰੇ ਭਰੀਆਂ ਕਾਲੀਆਂ ਸੂਚੀਆਂ ਖ਼ਤਮ ਕਰਨ ਲਈ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਰਤ ਸਰਕਾਰ ਦਾ ਧੰਨਵਾਦ ਕਰਦਿਆਂ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਇਸ ਫ਼ੈਸਲੇ ...

ਪੂਰੀ ਖ਼ਬਰ »

ਪਾਕਿਸਤਾਨ ਕੌਮਾਂਤਰੀ ਅਦਾਲਤ 'ਚ ਨਹੀਂ ਚੁੱਕ ਸਕਦਾ ਕਸ਼ਮੀਰ ਮਸਲਾ-ਪਾਕਿ ਕਾਨੂੰਨ ਮੰਤਰੀ

ਅੰਮਿ੍ਤਸਰ, 14 ਸਤੰਬਰ (ਸੁਰਿੰਦਰ ਕੋਛੜ)-ਭਾਰਤ ਸਰਕਾਰ ਦੇ ਕਸ਼ਮੀਰ 'ਚ ਧਾਰਾ 370 ਨੂੰ ਖ਼ਤਮ ਕਰਨ ਦੇ ਮਾਮਲੇ ਨੂੰ ਕੌਮਾਂਤਰੀ ਅਦਾਲਤ 'ਚ ਲੈ ਕੇ ਜਾਣ ਦੀ ਜ਼ਿੱਦ 'ਤੇ ਅੜੇ ਪਾਕਿਸਤਾਨ ਦੇ ਆਪਣੇ ਹੀ ਕਾਨੂੰਨ ਮੰਤਰੀ ਨੇ ਮੰਨਿਆ ਹੈ ਕਿ ਪਾਕਿ ਇਸ ਮਾਮਲੇ ਨੂੰ ਕੌਮਾਂਤਰੀ ...

ਪੂਰੀ ਖ਼ਬਰ »

ਸ੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਸਾਰੇ ਗੁਰਦੁਆਰਿਆਂ 'ਚ ਸਹਿਜ ਪਾਠ ਕਰਾਏ ਜਾਣ-ਕੁਲਬੀਰ ਸਿੰਘ ਸਿੱਧੂ

ਜਲੰਧਰ, 14 ਅਗਸਤ (ਅਜੀਤ ਬਿਊਰੋ)-ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ 'ਤੇ ਉਨ੍ਹਾਂ ਦੇ ਗੁਰਬਾਣੀ ਸੰਦੇਸ਼ ਨੂੰ ਹਰ ਪ੍ਰਾਣੀ ਤੱਕ ਪਹੁੰਚਾਉਣ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਤੇ ਹੋਰ ਗੁਰਦੁਆਰਿਆਂ 'ਚ ਸਹਿਜ ਪਾਠ ਅਰੰਭ ਕੀਤੇ ਜਾਣ | ਇਸ ਸਬੰਧੀ ...

ਪੂਰੀ ਖ਼ਬਰ »

ਪੰਜਾਬ ਭਰ 'ਚ ਕੌਮੀ ਲੋਕ ਅਦਾਲਤ ਦੌਰਾਨ 22,040 ਕੇਸ ਨਿਪਟਾਏ

ਚੰਡੀਗੜ੍ਹ, 14 ਸਤੰਬਰ (ਅਜੀਤ ਬਿਊਰੋ)- ਅਦਾਲਤਾਂ 'ਚ ਲੰਬਿਤ ਪਏ ਮਾਮਲਿਆਂ ਜਾਂ ਉਹ ਮਾਮਲੇ ਜੋ ਮੁਕੱਦਮੇਬਾਜ਼ੀ ਅਧੀਨ ਹਨ ਨੂੰ ਨਿਪਟਾਉਣ ਦੇ ਉਦੇਸ਼ ਨਾਲ ਪੰਜਾਬ ਰਾਜ ਕਾਨੂੰਨੀ ਸੇੇਵਾਵਾਂ ਅਥਾਰਟੀ (ਪੀ.ਐਸ.ਐਲ.ਐਸ.ਏ.) ਦੀ ਸਰਪ੍ਰਸਤੀ ਹੇਠ ਪੰਜਾਬ ਭਰ 'ਚ ਕੌਮੀ ਲੋਕ ਅਦਾਲਤ ...

ਪੂਰੀ ਖ਼ਬਰ »

ਕੈਨੇਡਾ/ਆਸਟ੍ਰੇਲੀਆ ਸਟੱਡੀ ਵੀਜ਼ਾ 5.5/6 ਬੈਂਡ 'ਤੇ-ਬਿ੍ਲੀਐਾਟ ਕੰਸਲਟੈਂਟਸ

ਜਲੰਧਰ, 14 ਸਤੰਬਰ (ਅ. ਬ.)-ਬਿ੍ਲੀਐਾਟ ਕੰਸਲਟੈਂਟਸ ਮੁਹਾਲੀ ਜੋ ਕਿ ਭਾਰਤ ਸਰਕਾਰ ਤੋਂ ਰਜਿਸਟਰਡ ਅਤੇ ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਕੰਪਨੀ ਹੈ ਤੇ ਐਸ. ਸੀ. ਓ. 22, ਫੇਜ਼-1 ਮੁਹਾਲੀ ਵਿਖੇ ਸਥਿਤ ਹੈ | ਇਨ੍ਹਾਂ ਵਲੋਂ ਉਨ੍ਹਾਂ ਵਿਦਿਆਰਥੀਆਂ ਦਾ ਵੀ ਕੈਨੇਡਾ/ਆਸਟ੍ਰੇਲੀਆ ...

ਪੂਰੀ ਖ਼ਬਰ »

ਕੈਪਟਨ ਵਲੋਂ ਓਡੀਸ਼ਾ ਦੇ ਮੁੱਖ ਮੰਤਰੀ ਨੂੰ ਮੰਗੂ ਮੱਟ ਢਾਹੁਣ ਦਾ ਫ਼ੈਸਲਾ ਵਾਪਸ ਲੈਣ ਦੀ ਅਪੀਲ

ਚੰਡੀਗੜ੍ਹ, 14 ਸਤੰਬਰ (ਅਜੀਤ ਬਿਊਰੋ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਓਡੀਸ਼ਾ ਦੇ ਆਪਣੇ ਹਮਰੁਤਬਾ ਨੂੰ ਪੱਤਰ ਲਿਖ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਿਤ ਮੰਗੂ ਮੱਟ ਢਾਹੁਣ ਬਾਰੇ ਉਨ੍ਹਾਂ ਦੀ ਸਰਕਾਰ ਦੇ ਫੈਸਲੇ ਨੂੰ ਵਾਪਸ ਲੈਣ ਦੀ ਅਪੀਲ ਕੀਤੀ ...

ਪੂਰੀ ਖ਼ਬਰ »

ਧਾਮ ਝਾਂਡੀਆਂ ਕਲਾਂ ਵਿਖੇ ਆਚਾਰੀਆ ਚੇਤਨਾ ਨੰਦ ਭੂਰੀ ਵਾਲਿਆਂ ਦਾ ਅਵਤਾਰ ਦਿਵਸ ਸਮਾਗਮ ਅੱਜ ਤੋਂ

ਟੱਪਰੀਆਂ ਖ਼ੁਰਦ, 14 ਸਤੰਬਰ (ਸ਼ਾਮ ਸੁੰਦਰ ਮੀਲੂ)-ਭੂਰੀਵਾਲੇ ਗੁਰਗੱਦੀ ਪਰੰਪਰਾ (ਗਰੀਬਦਾਸੀ ਸੰਪਰਦਾਇ) ਦੇ ਮੌਜੂਦਾ ਗੱਦੀਨਸ਼ੀਨ ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਭੂਰੀਵਾਲਿਆਂ ਦੇ ਅਵਤਾਰ ਦਿਵਸ ਨੂੰ ਸਮਰਪਿਤ ਧਾਮ ਝਾਡੀਆਂ ਕਲਾਂ ਨੇੜੇ ਨੂਰਪੁਰ ਬੇਦੀ ...

ਪੂਰੀ ਖ਼ਬਰ »

ਯੂਨਾਈਟਿਡ ਅਕਾਲੀ ਦਲ ਵਲੋਂ 312 ਸਿੱਖਾਂ ਦੇ ਨਾਂਅ ਕਾਲੀ ਸੂਚੀ 'ਚੋਂ ਹਟਾਉਣ 'ਤੇ ਮੋਦੀ ਸਰਕਾਰ ਦਾ ਧੰਨਵਾਦ

ਨਵੀਂ ਦਿੱਲੀ, 14 ਸਤੰਬਰ (ਏਜੰਸੀ)-ਯੂਨਾਈਟਡ ਅਕਾਲੀ ਦਲ (ਯੂ.ਏ.ਡੀ.) ਵਲੋਂ ਅੱਜ ਮੋਦੀ ਸਰਕਾਰ ਦਾ ਵਿਦੇਸ਼ਾਂ 'ਚ ਵਸਦੇ 312 ਸਿੱਖਾਂ ਦੇ ਨਾਂਅ ਕਾਲੀ ਸੂਚੀ 'ਚੋਂ ਹਟਾਉਣ ਲਈ ਧੰਨਵਾਦ ਕੀਤਾ ਗਿਆ ਹੈ, ਜਿਨ੍ਹਾਂ ਦੇ ਨਾਂਅ ਕਥਿਤ ਤੌਰ 'ਤੇ ਭਾਰਤ-ਵਿਰੋਧੀ ਗਤੀਵਿਧੀਆਂ 'ਚ ਸ਼ਾਮਿਲ ...

ਪੂਰੀ ਖ਼ਬਰ »

ਸੰਤ ਬਾਬਾ ਮਾਨ ਸਿੰਘ ਪਿਹੋਵਾ ਵਾਲੇ ਵਿਦੇਸ਼ ਤੋਂ ਪਰਤੇ

ਜਲੰਧਰ, 14 ਸਤੰਬਰ (ਅ. ਬ.)-ਪਿਹੋਵਾ ਵਿਖੇ ਸੰਤ ਬਾਬਾ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੀ 44ਵੀਂ ਬਰਸੀ 16 ਅਤੇ 17 ਸਤੰਬਰ ਨੂੰ ਮਨਾਈ ਜਾ ਰਹੀ ਹੈ | ਹਰ ਸਾਲ ਸੰਤ ਬਾਬਾ ਮਾਨ ਸਿੰਘ ਪਿਹੋਵਾ ਵਾਲੇ ਅਤੇ ਸੰਤ ਬਾਬਾ ਮੋਹਣ ਸਿੰਘ ਲੰਗਰਾਂ ਵਾਲੇ ਇਹ ਸਮਾਗਮ ਬਹੁਤ ਹੀ ਸ਼ਰਧਾ ...

ਪੂਰੀ ਖ਼ਬਰ »

ਮਜੀਠੀਆ ਵਲੋਂ ਕਰਤਾਰਪੁਰ ਲਾਂਘੇ ਤੇ ਕਾਲੀ ਸੂਚੀ ਖ਼ਤਮ ਕਰਨ ਲਈ ਮੋਦੀ ਤੇ ਸ਼ਾਹ ਦੀ ਸ਼ਲਾਘਾ

ਚੰਡੀਗੜ੍ਹ, 14 ਸਤੰਬਰ (ਅਜੀਤ ਬਿਊਰੋ)- ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਆਜ਼ਾਦੀ ਦੇ 70 ਸਾਲ ਬਾਅਦ ਨਨਕਾਣਾ ਸਾਹਿਬ ਵਾਸਤੇ ਲਾਂਘਾ ਬਣਾਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਕੂਟਨੀਤਕ ਕਲਾ ਦੀ ਸ਼ਲਾਘਾ ਕੀਤੀ ਹੈ | ਸ. ਮਜੀਠੀਆ ਨੇ ਸਿੱਖਾਂ ਦੀ 35 ਸਾਲ ...

ਪੂਰੀ ਖ਼ਬਰ »

ਕੌ ਾਸਲਰ ਰਾਜੂ ਦੇ ਹਲਕੇ 'ਚ ਵਿਧਾਇਕ ਬੇਰੀ ਤੇ ਮੇਅਰ ਵਲੋਂ ਸੜਕਾਂ ਦੇ ਕੰਮ ਦਾ ਉਦਘਾਟਨ

ਚੁਗਿੱਟੀ/ਜੰਡੂਸਿੰਘਾ, 14 ਸਤੰਬਰ (ਨਰਿੰਦਰ ਲਾਗੂ)-ਵਾਰਡ ਨੰ: 16 ਅਧੀਨ ਆਉਂਦੇ ਮੁਹੱਲਾ ਭਾਰਤ ਨਗਰ ਵਿਖੇ ਹਲਕਾ ਵਿਧਾਇਕ ਰਜਿੰਦਰ ਬੇਰੀ ਤੇ ਮੇਅਰ ਜਗਦੀਸ਼ ਰਾਜਾ ਵਲੋੀ ਸੜਕਾਂ ਦੇ ਨਿਰਮਾਣ ਕਾਰਜ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਉਕਤ ਆਗੂਆਂ ਨੇ ਇਕੱਠ ਨੂੰ ਸੰਬੋਧਨ ...

ਪੂਰੀ ਖ਼ਬਰ »

ਐਲ.ਪੀ.ਯੂ. ਵਿਖੇ ਦੋ ਦਿਨਾ ਅੰਤਰਰਾਸ਼ਟਰੀ ਕਾਨਫ਼ਰੰਸ

ਜਲੰਧਰ, 14 ਸਤੰਬਰ (ਰਣਜੀਤ ਸਿੰਘ ਸੋਢੀ)-ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਸਕੂਲ ਆਫ਼ ਮਕੈਨੀਕਲ ਇੰਜੀਨੀਅਰਿੰਗ ਨੇ ਦੋ ਦਿਨੀਂ ਅੰਤਰਰਾਸ਼ਟਰੀ ਕਾਨਫ਼ਰੰਸ (ਆਈ. ਸੀ. ਐਫ. ਐਮ. ਐਮ. ਪੀ-2019) ਦਾ ਆਯੋਜਨ ਫੰਕਸ਼ਨ ਮੈਟੀਰੀਅਲ, ਮੈਨੂਫੈਕਚਰਿੰਗ ਤੇ ਪਰਫਾਰਮੈਂਸਿਸ ਵਿਸ਼ੇ ...

ਪੂਰੀ ਖ਼ਬਰ »

ਨਾਂਦੇੜ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਹਵਾਈ ਅੱਡੇ ਤੋਂ ਹਵਾਈ ਸੇਵਾ ਸ਼ੁਰੂ

ਨਾਂਦੇੜ, 14 ਸਤੰਬਰ (ਏਜੰਸੀ)-ਨਾਂਦੇੜ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਹਵਾਈ ਅੱਡੇ ਤੋਂ ਹਵਾਈ ਸੇਵਾਵਾਂ ਅੱਜ ਮੁੜ ਸ਼ੁਰੂ ਹੋ ਗਈਆਂ | ਜ਼ਿਕਰਯੋਗ ਹੈ ਕਿ ਇੱਥੇ ਇਕ ਚਾਰਟਰ ਜਹਾਜ਼ ਦੇ ਹਵਾਈ ਪੱਟੀ 'ਤੇ ਫਸ ਜਾਣ ਕਾਰਨ ਉਡਾਣਾਂ ਰੋਕ ਦਿੱਤੀਆਂ ਗਈਆਂ ਸਨ | ਇਹ ਘਟਨਾ ...

ਪੂਰੀ ਖ਼ਬਰ »

ਚੌਪਾਟੀ, ਮਾਡਲ ਟਾਊਨ ਮਾਰਕੀਟ 'ਚ ਬੰਦ ਹੋਵੇਗੀ ਪਲਾਸਟਿਕ ਦੀ ਵਰਤੋਂ

ਜਲੰਧਰ, 14 ਸਤੰਬਰ (ਸ਼ਿਵ)-ਇਸ ਵਾਰ ਬਾਬਾ ਸੋਢਲ ਮੇਲੇ ਨੂੰ ਪਲਾਸਟਿਕ ਮੁਕਤ ਰੱਖਣ ਦੀ ਸਫ਼ਲ ਮੁਹਿੰਮ ਚਲਾਉਣ ਤੋਂ ਬਾਅਦ ਨਿਗਮ ਦੀ ਜੁਆਇੰਟ ਕਮਿਸ਼ਨਰ ਆਸ਼ਿਕਾ ਜੈਨ ਹੁਣ ਆਦਰਸ਼ ਨਗਰ ਚੌਪਾਟੀ, ਮਾਡਲ ਟਾਊਨ ਮਾਰਕੀਟ, ਮਿੱਠਾ ਪੁਰ, ਜੀ. ਟੀ. ਰੋਡ 'ਤੇ ਦੁਕਾਨਾਂ, ਰੇੜ੍ਹੀਆਂ ...

ਪੂਰੀ ਖ਼ਬਰ »

ਰਾਜੀਵ ਕੁਮਾਰ ਸੀ.ਬੀ.ਆਈ. ਸਾਹਮਣੇ ਨਹੀਂ ਹੋਏ ਪੇਸ਼

ਕੋਲਕਾਤਾ, 14 ਸਤੰਬਰ (ਰਣਜੀਤ ਸਿੰਘ ਲੁਧਿਆਣਵੀ)-ਕੋਲਕਾਤਾ ਦੇ ਸਾਬਕਾ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ ਨੂੰ ਅੱਜ (ਸਨਿਚਰਵਾਰ) ਸਵੇਰੇ 10 ਵਜੇ ਸਾਲਟਲੇਕ ਸਥਿਤ ਸੀ.ਬੀ.ਆਈ. ਦਫ਼ਤਰ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਸੀ, ਪਰ ਉਹ ਪੇਸ਼ ਨਹੀਂ ਹੋਏ | ਕੋਲਕਾਤਾ ਹਾਈਕੋਰਟ ...

ਪੂਰੀ ਖ਼ਬਰ »

ਜੂਡੋ ਮੁਕਾਬਲੇ 'ਚੋਂ ਸਰਕਾਰੀ ਕੰਨਿਆ ਸਕੂਲ ਲਾਡੋਵਾਲੀ ਰੋਡ ਸਕੂਲ ਦੀ ਸਰਦਾਰੀ ਕਾਇਮ

ਜਲੰਧਰ, 14 ਸਤੰਬਰ (ਜਤਿੰਦਰ ਸਾਬੀ)-ਜ਼ਿਲ੍ਹਾ ਜਲੰਧਰ ਐਲੀਮੈਂਟਰੀ ਤੇ ਸੈਕੰਡਰੀ ਸਕੂਲ ਖੇਡਾਂ ਦੇ ਜੂਡੋ ਅੰਡਰ 19 ਸਾਲ ਵਰਗ ਦੇ ਮੁਕਾਬਲੇ ਜੋ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਲਾਡੋਵਾਲੀ ਰੋਡ ਵਿਖੇ ਕੌਮਾਂਤਰੀ ਜੂਡੋ ਅੰਪਾਇਰ ਸੁਰਿੰਦਰ ਕੁਮਾਰ ਦੀ ਦੇਖ-ਰੇਖ ...

ਪੂਰੀ ਖ਼ਬਰ »

ਭਾਜਪਾ ਵਲੋਂ ਸੰਜੈ ਜਾਇਸਵਾਲ ਬਿਹਾਰ ਤੇ ਸਤੀਸ਼ ਪੂਨੀਆ ਰਾਜਸਥਾਨ ਦੇ ਸੂਬਾ ਪ੍ਰਧਾਨ ਨਿਯੁਕਤ

ਨਵੀਂ ਦਿੱਲੀ, 14 ਸਤੰਬਰ (ਏਜੰਸੀ)- ਭਾਜਪਾ ਵਲੋਂ ਅੱਜ ਆਪਣੇ ਲੋਕ ਸਭਾ ਸੰਸਦ ਮੈਂਬਰ ਸੰਜੈ ਜਾਇਸਵਾਲ ਅਤੇ ਵਿਧਾਇਕ ਸਤੀਸ਼ ਪੂਨੀਆ ਨੂੰ ਕ੍ਰਮਵਾਰ ਬਿਹਾਰ ਤੇ ਰਾਜਸਥਾਨ ਦੇ ਸੂਬਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਭਾਜਪਾ ਵਲੋਂ ਜਾਰੀ ਹੋਏ ਬਿਆਨ 'ਚ ਦੱਸਿਆ ਗਿਆ ਹੈ ਕਿ ...

ਪੂਰੀ ਖ਼ਬਰ »

ਅਮਰੀਕੀ ਹਮਲੇ 'ਚ ਹਮਜ਼ਾ ਬਿਨ ਲਾਦੇਨ ਮਾਰਿਆ ਗਿਆ-ਟਰੰਪ

ਵਾਸ਼ਿੰਗਟਨ, 14 ਸਤੰਬਰ (ਏਜੰਸੀ)-ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅੱਜ ਸਨਿਚਰਵਾਰ ਨੂੰ ਅਫ਼ਗਾਨਿਸਤਾਨ-ਪਾਕਿਸਤਾਨ ਖੇਤਰ 'ਚ ਅਮਰੀਕਾ ਦੇ ਅੱਤਵਾਦ ਵਿਰੋਧੀ ਆਪ੍ਰੇਸ਼ਨ 'ਚ ਅੱਤਵਾਦੀ ਸੰਗਠਨ ਅਲ-ਕਾਇਦਾ ਦੇ ਸੰਸਥਾਪਕ ਓਸਾਮਾ ਬਿਨ ਲਾਦੇਨ ਦੇ ਬੇਟੇ ਹਮਜ਼ਾ ...

ਪੂਰੀ ਖ਼ਬਰ »

ਭਾਜਪਾ ਨਾਲ ਸਮਝੌਤਾ ਨਾ ਹੋਣ 'ਤੇ ਅਕਾਲੀ ਦਲ ਦੀ ਹਰਿਆਣਾ ਇਕਾਈ 'ਚ ਹੋ ਸਕਦੀ ਹੈ ਬਗਾਵਤ

ਸ਼ਾਹਬਾਦ ਮਾਰਕੰਡਾ, 14 ਸਤੰਬਰ (ਅਵਤਾਰ ਸਿੰਘ)- ਹਰਿਆਣਾ ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੀ ਹਰਿਆਣਾ ਇਕਾਈ ਨਾਲ ਜੁੜੇ ਸੀਨੀਅਰ ਅਕਾਲੀ ਨੇਤਾਵਾਂ ਦੀ ਅੰਬਾਲੇ ਨਜ਼ਦੀਕ ਇਕ ਗੁਪਤ ਬੈਠਕ ਹੋਈ ਹੈ | ਬੈਠਕ 'ਚ ਹੁਣ ਤੱਕ ਭਾਜਪਾ ਨਾਲ ਸ਼੍ਰੋਮਣੀ ...

ਪੂਰੀ ਖ਼ਬਰ »

ਬਿਜਲੀ ਬੋਰਡ ਤੇ ਸਰਕਾਰੀ ਬੈਂਕਾਂ 'ਚ 13875 ਅਸਾਮੀਆਂ ਦੀ ਹੋਵੇਗੀ ਭਰਤੀ-ਗਿਆਨਮ ਐਕੋਨ ਅਕੈਡਮੀ

ਮੋਗਾ, 14 ਸਤੰਬਰ (ਸੁਰਿੰਦਰਪਾਲ ਸਿੰਘ)-ਗਿਆਨਮ ਐਕੋਨ ਅਕੈਡਮੀ, ਜਿਸ 'ਚ ਸਰਕਾਰੀ ਨੌਕਰੀਆਂ ਸਬੰਧੀ ਤਿਆਰੀ ਕਰਵਾਈ ਜਾ ਰਹੀ ਹੈ, ਦੇ ਮੈਨੇਜਿੰਗ ਡਾਇਰੈਕਟਰ ਸੰਜੇ ਅਰੋੜਾ ਨੇ ਦੱਸਿਆ ਕਿ ਵੱਖ-ਵੱਖ ਸਰਕਾਰੀ ਬੈਂਕਾਂ 'ਚ 12075 ਤੇ ਪੰਜਾਬ ਬਿਜਲੀ ਬੋਰਡ 'ਚ 1798 ਸਰਕਾਰੀ ਭਰਤੀਆਂ ...

ਪੂਰੀ ਖ਼ਬਰ »

ਮੋਬਾਈਲ ਫ਼ੋਨ ਨਾ ਮਿਲਣ 'ਤੇ ਬੱਚੇ ਵਲੋਂ ਖ਼ੁਦਕੁਸ਼ੀ

ਚੰਡੀਗੜ੍ਹ, 14 ਸਤੰਬਰ (ਰਣਜੀਤ ਸਿੰਘ)- ਸੈਕਟਰ 31 ਥਾਣਾ ਖੇਤਰ ਅਧੀਨ ਰਹਿਣ ਵਾਲੇ ਇਕ 14 ਸਾਲਾ ਲੜਕੇ ਵਲੋਂ ਉਸ ਨੂੰ ਮੋਬਾਈਲ ਫ਼ੋਨ ਨਾ ਮਿਲਣ ਦੀ ਸੂਰਤ 'ਚ ਫਾਹਾ ਲਗਾ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਸੂਚਨਾ ਮਿਲਣ 'ਤੇ ਪੁਲਿਸ ਨੇ ਮੌਕੇ 'ਤੇ ਪੁੱਜ ਕੇ ਬੱਚੇ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼-ਬਲਦੇਵ ਸਿੰਘ ਗਿੱਲ

ਮੋਗਾ-ਸਵ. ਬਲਦੇਵ ਸਿੰਘ ਗਿੱਲ ਨੱਥੂਵਾਲਾ ਜਦੀਦ ਆਪਣੇ ਮਿੱਠ ਬੋਲੜੇ ਸੁਭਾਅ ਦੀ ਬਦੌਲਤ ਲੋਕਾਂ 'ਚ ਹਰਮਨ ਪਿਆਰੀ ਸ਼ਖ਼ਸੀਅਤ, ਉੱਘੇ ਸਮਾਜ ਸੇਵੀ ਤੇ ਬਿਜ਼ਨਸਮੈਨ ਸਨ | ਉਨ੍ਹਾਂ ਦਾ ਜਨਮ 1942 ਨੂੰ ਪਿਤਾ ਸਵ. ਕਰਤਾਰ ਸਿੰਘ ਦੇ ਘਰ ਮਾਤਾ ਸ਼ਾਮ ਕੌਰ ਦੀ ਕੁੱਖੋਂ ਹੋਇਆ | ਵਿਆਹ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼-ਜਸਜੀਤ ਸਿੰਘ ਥਿਆੜਾ

ਸ਼ਾਮਚੁਰਾਸੀ-ਜਸਜੀਤ ਸਿੰਘ ਥਿਆੜਾ ਦਾ ਜਨਮ 18 ਮਈ 1934 ਵਿਚ ਉਕਾੜਾ (ਪਾਕਿਸਤਾਨ) ਦੇ ਨਹਿਰ ਬੰਗਲੇ ਵਿਚ ਹੋਇਆ, ਜਿਥੇ ਇਨ੍ਹਾਂ ਦੇ ਪਿਤਾ ਬਲਵੰਤ ਸਿੰਘ ਦੀ ਬਤੌਰ ਐਸ.ਡੀ.ਓ. ਰਿਹਾਇਸ਼ ਸੀ | ਇਨ੍ਹਾਂ ਆਪਣੀ ਮੁਢਲੀ ਵਿੱਦਿਆ ਆਜ਼ਾਦੀ ਤੋਂ ਪਹਿਲਾ ਮਿੰਟ ਗੁਮਰੀ ਵਿਖੇ ਪ੍ਰਾਪਤ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX