ਤਾਜਾ ਖ਼ਬਰਾਂ


ਕਿਸਾਨਾਂ ਨੂੰ ਤੋਹਫ਼ਾ, ਸਰਕਾਰ ਵਲੋਂ ਰਬੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ 'ਚ ਵਾਧੇ ਦਾ ਐਲਾਨ
. . .  5 minutes ago
ਨਵੀਂ ਦਿੱਲੀ, 23 ਅਕਤੂਬਰ- ਕੇਂਦਰੀ ਕੈਬਨਿਟ ਨੇ ਦੀਵਾਲੀ ਤੋਂ ਪਹਿਲਾਂ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਅੱਜ ਕੇਂਦਰੀ ਕੈਬਨਿਟ ਦੀ ਬੈਠਕ ਹੋਈ, ਜਿਸ 'ਚ ਸਰਕਾਰ ਨੇ ਰਬੀ ਸੀਜ਼ਨ ਦੀਆਂ ਫ਼ਸਲਾਂ...
ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ, ਦਿੱਲੀ ਦੀਆਂ ਅਣ-ਅਧਿਕਾਰਿਤ ਕਾਲੋਨੀਆਂ ਹੋਣਗੀਆਂ ਨਿਯਮਿਤ
. . .  30 minutes ago
ਨਵੀਂ ਦਿੱਲੀ, 23 ਅਕਤੂਬਰ ਦਿੱਲੀ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਸਰਕਾਰ ਨੇ ਅੱਜ ਦਿੱਲੀ 'ਚ ਅਣ-ਅਧਿਕਾਰਿਤ ਕਾਲੋਨੀਆਂ ਨੂੰ ਨਿਯਮਿਤ ਕਰਨ...
550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਲਈ ਰੇਲ ਗੱਡੀਆਂ ਦੀ ਸੂਚੀ ਜਾਰੀ
. . .  47 minutes ago
ਨਵਾਂਸ਼ਹਿਰ, 23 ਅਕਤੂਬਰ (ਗੁਰਬਖ਼ਸ਼ ਸਿੰਘ ਮਹੇ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੇਲਵੇ ਵਿਭਾਗ ਵਲੋਂ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਅਤੇ ਹੋਰ ਰੇਲਵੇ...
ਗੜ੍ਹਸ਼ੰਕਰ ਵਿਖੇ ਸ਼੍ਰੋਮਣੀ ਕਮੇਟੀ ਕਾਲਜਾਂ ਦੇ 16ਵੇਂ ਖ਼ਾਲਸਾਈ ਖੇਡ ਉਤਸਵ ਦਾ ਸ਼ਾਨਦਾਰ ਆਗਾਜ਼
. . .  about 1 hour ago
ਗੜ੍ਹਸ਼ੰਕਰ, 23 ਅਕਤੂਬਰ (ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਉਚੇਰੀ ਸਿੱਖਿਆ ਕਾਲਜਾਂ ਦਾ 16ਵਾਂ ਖ਼ਾਲਸਾਈ ਖੇਡ ਉਤਸਵ ਸਥਾਨਕ ਬੱਬਰ ਅਕਾਲੀ ਮੈਮੋਰੀਅਲ...
ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਕਾਂਗਰਸ ਦੇ ਸੀਨੀਅਰ ਨੇਤਾਵਾਂ ਨਾਲ ਕੀਤੀ ਜਾਵੇਗੀ ਬੈਠਕ
. . .  about 1 hour ago
ਨਵੀਂ ਦਿੱਲੀ, 23 ਅਕਤੂਬਰ- ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਐੱਨ. ਆਰ. ਸੀ. ਦੇ ਮੁੱਦੇ 'ਤੇ...
ਸੁਲਤਾਨਵਿੰਡ 'ਚ ਨਸ਼ੇ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ
. . .  about 1 hour ago
ਸੁਲਤਾਨਵਿੰਡ, 23 ਅਕਤੂਬਰ (ਗੁਰਨਾਮ ਸਿੰਘ ਬੁੱਟਰ)- ਅੰਮ੍ਰਿਤਸਰ ਦੇ ਇਤਿਹਾਸਕ ਪਿੰਡ ਸੁਲਤਾਨਵਿੰਡ 'ਚ ਨਸ਼ਿਆਂ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ...
ਤਲਵੰਡੀ ਸਾਬੋ 'ਚ ਲੁਟੇਰਿਆ ਵਲੋਂ 17 ਲੱਖ ਰੁਪਏ ਦੀ ਲੁੱਟ
. . .  about 1 hour ago
ਤਲਵੰਡੀ ਸਾਬੋ, 23 ਅਕਤੂਬਰ (ਰਣਜੀਤ ਸਿੰਘ ਰਾਜੂ)- ਸਥਾਨਕ ਨੱਤ ਰੋਡ 'ਤੇ ਸਥਿਤ ਇੱਕ ਫਾਈਨੈਂਸ ਕੰਪਨੀ ਦੇ ਦਫ਼ਤਰ 'ਚੋਂ ਬੈਂਕ 'ਚ ਪੈਸੇ ਜਮਾ ਕਰਾਉਣ ਜਾ ਰਹੇ ਕੰਪਨੀ ਦੇ...
ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ ਮਿਲੀ ਜ਼ਮਾਨਤ
. . .  about 2 hours ago
ਨਵੀਂ ਦਿੱਲੀ, 23 ਅਕਤੂਬਰ- ਮਨੀ ਲਾਂਡਰਿੰਗ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ 25 ਹਜ਼ਾਰ ਰੁਪਏ ਦੇ ਨਿੱਜੀ ਮੁਚੱਲਕੇ 'ਤੇ ਜ਼ਮਾਨਤ ਦੇ ਦਿੱਤੀ...
ਪੰਜਾਬ ਹੋਮਗਾਰਡ ਦਾ ਮੁਲਾਜ਼ਮ ਹੋਇਆ ਠੱਗੀ ਦਾ ਸ਼ਿਕਾਰ
. . .  about 2 hours ago
ਗੁਰੂਹਰਸਹਾਏ, 23 ਅਕਤੂਬਰ (ਕਪਿਲ ਕੰਧਾਰੀ)- ਥਾਣਾ ਗੁਰੂਹਰਸਹਾਏ 'ਚ ਤਾਇਨਾਤ ਪੰਜਾਬ ਹੋਮਗਾਰਡ ਦੇ ਮੁਲਾਜ਼ਮ ਪ੍ਰਦੀਪ ਕੁਮਾਰ ਨਾਲ ਇੱਕ ਠੱਗ ਵਲੋਂ 11 ਹਜ਼ਾਰ ਰੁਪਏ ਦੀ ਠੱਗੀ...
ਇੰਗਲੈਂਡ 'ਚ ਟਰੱਕ 'ਚੋਂ ਮਿਲੀਆਂ 39 ਲੋਕਾਂ ਦੀਆਂ ਲਾਸ਼ਾਂ
. . .  about 2 hours ago
ਲੰਡਨ, 23 ਅਕਤੂਬਰ- ਇੰਗਲੈਂਡ ਦੇ ਐਸੈਕਸ ਕਾਊਂਟੀ 'ਚ ਇੱਕ ਟਰੱਕ 'ਚੋਂ 39 ਲੋਕਾਂ ਦੀਆਂ ਲਾਸ਼ਾਂ ਮਿਲੀਆਂ ਹਨ। ਬ੍ਰਿਟਿਸ਼ ਪੁਲਿਸ ਮੁਤਾਬਕ ਟਰੱਕ ਚਾਲਕ ਨੂੰ...
ਸੌਰਵ ਗਾਂਗੁਲੀ ਨੇ ਬੀ. ਸੀ. ਸੀ. ਆਈ. ਦੇ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ
. . .  about 3 hours ago
ਮੁੰਬਈ, 23 ਅਕਤੂਬਰ- ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਸੌਰਵ ਗਾਂਗੁਲੀ ਨੇ ਅੱਜ ਬੀ. ਸੀ. ਸੀ. ਆਈ. ਦੇ ਪ੍ਰਧਾਨ...
ਸਰਕਾਰ ਨੇ ਤੁਰਕੀ ਦੀ ਯਾਤਰਾ ਕਰਨ ਵਾਲੇ ਭਾਰਤੀਆਂ ਲਈ ਜਾਰੀ ਕੀਤੀ ਐਡਵਾਈਜ਼ਰੀ
. . .  about 3 hours ago
ਨਵੀਂ ਦਿੱਲੀ, 23 ਅਕਤੂਬਰ- ਭਾਰਤ ਸਰਕਾਰ ਨੇ ਤੁਰਕੀ ਦੀ ਯਾਤਰਾ ਕਰਨ ਵਾਲੇ ਭਾਰਤੀ ਨਾਗਰਿਕਾਂ ਨੂੰ ਐਡਵਾਈਜ਼ਰੀ ਜਾਰੀ ਕਰਕੇ ਸਾਵਧਾਨ ਰਹਿਣ ਨੂੰ ਕਿਹਾ ਹੈ। ਤੁਰਕੀ ਸਥਿਤ ਭਾਰਤੀ ਦੂਤਘਰ ਮੁਤਾਬਕ...
ਲੁਧਿਆਣਾ 'ਚ ਵਿਦਿਆਰਥਣ ਨੇ ਸਕੂਲ ਦੀ ਪੰਜਵੀਂ ਮੰਜ਼ਲ ਤੋਂ ਮਾਰੀ ਛਾਲ
. . .  about 3 hours ago
ਲੁਧਿਆਣਾ, 23 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਭਾਈ ਰਣਧੀਰ ਸਿੰਘ ਨਗਰ ਸਥਿਤ ਡੀ. ਏ. ਵੀ. ਸਕੂਲ 'ਚ ਅੱਜ ਦੁਪਹਿਰੇ ਇੱਕ ਵਿਦਿਆਰਥਣ ਨੇ ਪੰਜਵੀਂ ਮੰਜ਼ਲ ਤੋਂ ਛਾਲ ਮਾਰ...
ਅਬੋਹਰ 'ਚ ਲਾਪਤਾ ਹੋਏ 14 ਸਾਲਾ ਲੜਕੇ ਦੇ ਪਰਿਵਾਰਕ ਮੈਂਬਰਾਂ ਵਲੋਂ ਰੋਸ ਪ੍ਰਦਰਸ਼ਨ
. . .  about 3 hours ago
ਅਬੋਹਰ, 23 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)- ਅਬੋਹਰ ਦੇ ਨਵੀਂ ਆਬਾਦੀ ਇਲਾਕੇ ਤੋਂ ਲਾਪਤਾ ਹੋਏ 14 ਸਾਲਾ ਲੜਕੇ ਅਰਮਾਨ ਸੰਧੂ ਦੇ ਪਰਿਵਾਰਕ ਮੈਂਬਰਾਂ ਵਲੋਂ ਅੱਜ ਛੇਵੇਂ ਦਿਨ ਵੀ ਪੁਲਿਸ...
ਬਾਬਾ ਬਲਜੀਤ ਸਿੰਘ ਦਾਦੂਵਾਲ ਗ੍ਰਿਫ਼ਤਾਰ
. . .  about 4 hours ago
ਅੰਮ੍ਰਿਤਸਰ, 23 ਅਕਤੂਬਰ (ਰੇਸ਼ਮ ਸਿੰਘ)- ਸੰਤ ਸਮਾਜ ਦੇ ਆਗੂ ਬਾਬਾ ਬਲਜੀਤ ਸਿੰਘ ਦਾਦੂਵਾਲ ਨੂੰ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਵਲੋਂ ਗ੍ਰਿਫ਼ਤਾਰ ਕਰ ਲਿਆ ਗਿਆ...
ਸਿਧਰਾਮਈਆ ਵਲੋਂ ਕਰਨਾਟਕ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  about 4 hours ago
ਝਾਰਖੰਡ 'ਚ ਵਿਰੋਧੀ ਧਿਰਾਂ ਦੇ 6 ਵਿਧਾਇਕਾਂ ਨੇ ਫੜਿਆ ਭਾਜਪਾ ਦਾ 'ਪੱਲਾ'
. . .  about 4 hours ago
ਡੀ. ਜੀ. ਪੀ. ਦਿਲਬਾਗ ਸਿੰਘ ਨੇ ਦੱਸਿਆ- ਤਰਾਲ ਮੁਠਭੇੜ 'ਚ ਮਾਰਿਆ ਗਿਆ ਏ.ਜੀ.ਯੂ.ਐੱਚ. ਦਾ ਕਮਾਂਡਰ ਲਲਹਾਰੀ
. . .  about 5 hours ago
ਆਈ. ਐੱਨ. ਐਕਸ. ਮੀਡੀਆ ਮਾਮਲਾ : ਚਿਦੰਬਰਮ ਨੇ ਦਿੱਲੀ ਹਾਈਕੋਰਟ 'ਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ
. . .  about 5 hours ago
ਸੌਰਵ ਗਾਂਗੁਲੀ ਬਣੇ ਬੀ. ਸੀ. ਸੀ. ਆਈ. ਦੇ ਪ੍ਰਧਾਨ
. . .  about 5 hours ago
ਬੀ. ਸੀ. ਸੀ. ਆਈ. ਦੀ ਬੈਠਕ ਸ਼ੁਰੂ, ਗਾਂਗੁਲੀ ਅੱਜ ਬਣਨਗੇ ਪ੍ਰਧਾਨ
. . .  about 6 hours ago
ਕੇਰਲ ਦੀ ਅਦਾਲਤ ਵਲੋਂ ਫਰੈਂਕੋ ਮੁਲੱਕਲ ਤਲਬ
. . .  about 6 hours ago
ਜੇਲ੍ਹ 'ਚ ਬੰਦ ਹਵਾਲਾਤੀ ਦੀ ਭੇਦਭਰੇ ਹਾਲਾਤ 'ਚ ਮੌਤ
. . .  about 6 hours ago
ਪਾਕਿ ਵਲੋਂ ਦਰਿਆਈ ਪਾਣੀ ਰਾਹੀਂ ਭਾਰਤ 'ਚ ਭੇਜੀ ਗਈ ਪੰਜ ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  about 6 hours ago
ਪੰਜਾਬ ਦੇ ਪਹਿਲੇ ਪਰਾਲੀ ਬੈਂਕ ਲਈ ਖੇਤਾਂ 'ਚੋਂ ਪਰਾਲੀ ਇਕੱਠੀ ਕਰਨ ਦਾ ਕੰਮ ਸ਼ੁਰੂ
. . .  about 7 hours ago
ਮਾਰੇ ਗਏ ਤਿੰਨ ਅੱਤਵਾਦੀਆਂ ਦੀ ਹੋਈ ਪਹਿਚਾਣ
. . .  about 7 hours ago
ਸੋਨੀਆ ਗਾਂਧੀ ਨੇ ਤਿਹਾੜ ਜੇਲ੍ਹ 'ਚ ਬੰਦ ਡੀ.ਕੇ ਸ਼ਿਵ ਕੁਮਾਰ ਨਾਲ ਕੀਤੀ ਮੁਲਾਕਾਤ
. . .  about 7 hours ago
ਸਰਹੱਦ ਤੋਂ 25 ਕਰੋੜ ਦੇ ਮੁੱਲ ਦੀ ਹੈਰੋਇਨ ਬਰਾਮਦ
. . .  about 8 hours ago
ਆਂਧਰਾ ਪ੍ਰਦੇਸ਼ 'ਚ ਤਿੰਨ ਦਿਨ ਭਾਰੀ ਮੀਂਹ ਦੀ ਚੇਤਾਵਨੀ
. . .  about 8 hours ago
ਸੋਨੀਆ ਗਾਂਧੀ ਅੱਜ ਜੇਲ੍ਹ 'ਚ ਕਰਨਗੇ ਕਾਂਗਰਸੀ ਆਗੂ ਡੀ.ਕੇ ਸ਼ਿਵ ਕੁਮਾਰ ਨਾਲ ਮੁਲਾਕਾਤ
. . .  about 8 hours ago
ਘੁਸਪੈਠੀਆ ਲਈ ਬੰਗਾਲ 'ਚ ਨਜ਼ਰਬੰਦੀ ਕੇਂਦਰ ਬਣਾਉਣ ਇਜਾਜ਼ਤ ਨਹੀ - ਮਮਤਾ
. . .  about 8 hours ago
ਈ.ਵੀ.ਐੱਮ ਨਾਲ ਹੋ ਸਕਦੀ ਹੈ ਛੇੜਛਾੜ, ਮਹਾਰਾਸ਼ਟਰ ਕਾਂਗਰਸ ਪ੍ਰਧਾਨ ਨੇ ਚੋਣ ਕਮਿਸ਼ਨ ਨੂੰ ਲਿਖੀ ਚਿੱਠੀ
. . .  about 8 hours ago
700 ਕਿੱਲੋ ਪਟਾਕਿਆਂ ਸਮੇਤ ਇੱਕ ਗ੍ਰਿਫ਼ਤਾਰ
. . .  about 9 hours ago
ਅੱਜ ਦਾ ਵਿਚਾਰ
. . .  about 9 hours ago
ਨਵੀਂ ਦਿੱਲੀ : ਕਮਲੇਸ਼ ਤਿਵਾੜੀ ਹੱਤਿਆ ਕਾਂਡ ਦੇ ਦੋਵੇਂ ਦੋਸ਼ੀ ਗੁਜਰਾਤ ਏ ਟੀ ਐੱਸ ਨੇ ਫੜੇ
. . .  1 day ago
ਗੁਰਦੁਆਰਾ ਸਾਹਿਬ ਦੇ ਮਾਡਲ ਨਾਲ ਸਜਾਈ ਬੇੜੀ ਨੂੰ ਦੇਖਣ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ
. . .  1 day ago
ਬਾਲੀਵੁੱਡ ਗਾਇਕ ਸਵ.ਲਾਭ ਜੰਜੂਆ ਦੇ ਪਿਤਾ ਦਾ ਦੇਹਾਂਤ
. . .  1 day ago
ਮਾਨਸਾ ਪੁਲਿਸ ਵੱਲੋਂ ਛਾਪੇਮਾਰੀ ਦੌਰਾਨ 10 ਹਜ਼ਾਰ ਲੀਟਰ ਲਾਹਣ ਫੜੀ
. . .  1 day ago
ਕੈਨੇਡਾ ਵਿਚ ਰੂਬੀ ਸਹੋਤਾ ਦੇ ਮੈਂਬਰ ਪਾਰਲੀਮੈਂਟ ਬਣਨ ਤੇ ਖ਼ੁਸ਼ੀ ਵਿਚ ਲੱਡੂ ਵੰਡੇ
. . .  1 day ago
ਅਮਰੀਕ ਸਿੰਘ ਸਿੱਧੂ ਬਣੇ ਪੀ.ਏ.ਡੀ.ਬੀ ਗੁਰੂਹਰਸਹਾਏ ਦੇ ਚੇਅਰਮੈਨ
. . .  1 day ago
ਬੰਗਾ 'ਚ ਲੁਟੇਰੇ ਡੇਢ ਲੱਖ ਰੁਪਏ ਦੀ ਰਾਸ਼ੀ ਲੁੱਟ ਕੇ ਹੋਏ ਫ਼ਰਾਰ
. . .  1 day ago
ਗੜ੍ਹਸ਼ੰਕਰ ਵਿਖੇ ਕੱਲ੍ਹ ਤੋਂ ਸ਼ੁਰੂ ਹੋਵੇਗਾ 16ਵਾਂ ਖ਼ਾਲਸਾਈ ਖੇਡ ਉਤਸਵ
. . .  about 1 hour ago
ਪੰਜਾਬ ਦੇ ਅੰਦਰ ਜਾਅਲੀ ਡਿਗਰੀਆਂ 'ਤੇ ਕੀਤੀ ਜਾ ਰਹੀ ਪ੍ਰੈਕਟਿਸ : ਸਿਵਲ ਸਰਜਨ
. . .  about 1 hour ago
ਸਾਢੇ ਸੱਤ ਕਿੱਲੋ ਤੋਂ ਵਧੇਰੇ ਹੈਰੋਇਨ ਸਮੇਤ ਗ੍ਰਿਫ਼ਤਾਰ ਨਸ਼ਾ ਤਸਕਰਾਂ ਨੂੰ ਅਦਾਲਤ ਨੇ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  about 1 hour ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ
. . .  about 1 hour ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਵਲੋਂ ਚਲਾਇਆ ਜਾ ਰਿਹਾ ਹੈ ਸਰਚ ਆਪਰੇਸ਼ਨ
. . .  about 1 hour ago
ਨੱਡਾ ਵੱਲੋਂ ਭਾਜਪਾ ਦੇ ਜਨਰਲ ਸਕੱਤਰਾਂ ਨਾਲ ਮੀਟਿੰਗ
. . .  about 1 hour ago
ਜੇਲ੍ਹ 'ਚ ਬੰਦ ਨਵਾਜ਼ ਸ਼ਰੀਫ਼ ਦੀ ਹਾਲਤ ਵਿਗੜੀ, ਹਸਪਤਾਲ 'ਚ ਕਰਾਇਆ ਗਿਆ ਦਾਖ਼ਲ
. . .  12 minutes ago
ਅਫ਼ਗ਼ਾਨਿਸਤਾਨ : ਤਾਲਿਬਾਨ ਹਮਲੇ 'ਚ ਮਾਰੇ ਗਏ 19 ਸੁਰੱਖਿਆ ਅਧਿਕਾਰੀ, ਦੋ ਜ਼ਖਮੀ
. . .  57 minutes ago
ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਗੁਰਤਾਗੱਦੀ ਦਿਵਸ ਮੌਕੇ ਜਥੇਦਾਰ ਅਕਾਲ ਤਖ਼ਤ ਦੀ ਅਗਵਾਈ ਹੇਠ ਹੋਇਆ ਸਮਾਗਮ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 30 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਸਾਰੀਆਂ ਸਰਕਾਰਾਂ ਦਾ ਉਦੇਸ਼ ਸਮਾਜ ਦਾ ਸੁਖ ਹੋਣਾ ਚਾਹੀਦਾ ਹੈ। -ਜਾਰਜ ਵਾਸ਼ਿੰਗਟਨ

ਮੋਗਾ

ਭਰੋਸਾ ਦੇਣ ਦੇ ਬਾਵਜੂਦ ਵੀ ਕੇਂਦਰ ਤੇ ਸੂਬਾ ਸਰਕਾਰ ਵਲੋਂ ਨਹੀਂ ਮੰਨੀਆਂ ਜਾਂਦੀਆਂ ਮੰਗਾਂ- ਆਗੂ

ਮੋਗਾ, 14 ਸਤੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਮਿਡ-ਡੇ-ਮੀਲ ਕੱੁਕ ਯੂਨੀਅਨ ਸਬੰਧਤ ਇੰਟਕ ਦੀ ਰੈਲੀ ਮੋਗਾ ਵਿਖੇ ਹੋਈ ਜਿਸ ਦੀ ਅਗਵਾਈ ਜਗਤਾਰ ਸਿੰਘ ਮਖੂ ਇੰਟਕ, ਬੰਤ ਸਿੰਘ ਸੇਖੋਂ ਮੀਤ ਪ੍ਰਧਾਨ ਭਾਰਤੀ ਵਾਲਮੀਕਿ ਸਭਾ ਪੰਜਾਬ ਤੇ ਸੂਬਾ ਪ੍ਰਧਾਨ ਕਰਮਚੰਦ ਚਿੰਡਾਲੀਆ ਮਿਡ-ਡੇ-ਮੀਲ ਕੁੱਕ ਯੂਨੀਅਨ ਨੇ ਕੀਤੀ | ਰੈਲੀ ਵਿਚ ਤੂੜੀ ਛਿਲਕਾ ਯੂਨੀਅਨ ਤੇ ਨਰੇਗਾ ਵਰਕਰਾਂ ਨੇ ਵੀ ਸ਼ਮੂਲੀਅਤ ਕੀਤੀ | ਮਿਡ-ਡੇ-ਮੀਲ ਕੁੱਕਾਂ ਨੇ ਸਥਾਨਕ ਸ਼ਹਿਰ ਦੇ ਨੇਚਰ ਪਾਰਕ ਵਿਖੇ ਇਕੱਤਰ ਹੋ ਕੇ ਆਪਣੀਆਂ ਹੱਕੀ ਮੰਗਾਂ ਸਬੰਧੀ ਲੋਕਾਂ ਨੂੰ ਜਾਣੂੰ ਕਰਵਾਇਆ ਕਿ ਕੇਂਦਰ ਤੇ ਪੰਜਾਬ ਸਰਕਾਰ ਵਲੋਂ ਸਾਡੀਆਂ ਮੰਗਾਂ ਲਈ ਭਰੋਸਾ ਤਾਂ ਦਿੱਤਾ ਜਾਂਦਾ ਹੈ ਪਰ ਉਨ੍ਹਾਂ ਨੂੰ ਲਾਗੂ ਨਹੀਂ ਕੀਤਾ ਜਾਂਦਾ | ਸ਼ਹਿਰ ਬਾਜ਼ਾਰ ਵਿਚ ਰੋਸ ਮਾਰਚ ਕਰਦਿਆਂ ਜਥੇਬੰਦੀ ਵਲੋਂ ਕੇਂਦਰ ਤੇ ਪੰਜਾਬ ਸਰਕਾਰ ਦਾ ਪੁਤਲਾ ਸ਼ਹਿਰ ਦੇ ਮੇਨ ਚੌਕ ਵਿਚ ਫੂਕਿਆ ਗਿਆ | ਰੈਲੀ ਵਿਚ ਮੋਗਾ ਜ਼ਿਲ੍ਹੇ ਤੋਂ ਇਲਾਵਾ ਫ਼ਾਜ਼ਿਲਕਾ, ਫ਼ਿਰੋਜ਼ਪੁਰ ਦੇ ਵਰਕਰਾਂ ਨੇ ਵੀ ਸ਼ਮੂਲੀਅਤ ਕੀਤੀ | ਮੰਗਾਂ ਸਬੰਧੀ ਆਗੂਆਂ ਨੇ ਦੱਸਿਆ ਕਿ ਕੇਂਦਰ ਸਰਕਾਰ 1300 ਰੁਪਏ ਦਾ ਵਾਧਾ ਤੇ 12 ਮਹੀਨੇ ਤਨਖ਼ਾਹ ਦੇਣ ਦੇ ਭਰੋਸੇ ਨੂੰ ਤੁਰੰਤ ਲਾਗੂ ਕਰੇ, ਕੁੱਕਾਂ ਤੋਂ ਕੁੱਕਾਂ ਦਾ ਹੀ ਕੰਮ ਲਿਆ ਜਾਵੇ, ਮਿਡ-ਡੇ-ਮੀਲ ਕੁੱਕਾਂ ਨੂੰ ਉਜਰਤਾ ਵਾਲੀ ਸੂਚੀ 'ਚ ਸ਼ਾਮਿਲ ਘੱਟ ਤੋਂ ਘੱਟ ਸਕੇਲ ਦਿੱਤਾ ਜਾਵੇ | ਉਨ੍ਹਾਂ ਪੰਜਾਬ ਸਰਕਾਰ ਤੋਂ ਕੀਤੀਆਂ ਮੰਗਾਂ ਸਬੰਧੀ ਦੱਸਿਆ ਕਿ ਸਾਲ 2004 ਤੋਂ ਬਾਅਦ ਪੱਕੇ ਕੀਤੇ ਮੁਲਾਜ਼ਮਾਂ ਨੂੰ ਪੈਨਸ਼ਨ ਤੇ ਲਾਭ ਦਿੱਤੇ ਜਾਣ, 10 ਸਾਲ ਤੋਂ ਘੱਟ ਕੰਮ ਕਰਦੇ ਕਰਮਚਾਰੀਆਂ ਨੂੰ ਡੀ.ਸੀ. ਰੇਟ ਦਿੱਤਾ ਜਾਵੇ, ਦਰਜਾ ਚਾਰ ਕਰਮਚਾਰੀਆਂ ਦੀ ਪੱਕੀ ਭਰਤੀ ਕੀਤੀ ਜਾਵੇ, ਪੰਜਾਬ ਦੇ ਮੁਲਾਜ਼ਮਾਂ ਦੀਆਂ ਡੀ.ਏ. ਦੀਆਂ ਕਿਸ਼ਤਾਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਤੁਰੰਤ ਲਾਗੂ ਕੀਤੀ ਜਾਵੇ | ਉਨ੍ਹਾਂ ਮੰਗ ਕੀਤੀ ਕਿ ਤੂੜੀ ਛਿਲਕਾ ਵਰਕਰਾਂ ਲਈ ਪੂਰੇ ਪੰਜਾਬ ਵਿਚ ਇਕੋ ਜਿਹਾ ਰੇਟ ਦਿੱਤਾ ਜਾਵੇ, ਵਰਕਰਾਂ ਲਈ ਸ਼ਹਿਰਾਂ ਵਿਚ ਸ਼ੈੱਡ ਬਣਾ ਕੇ ਦਿੱਤੇ ਜਾਣ ਤੇ ਤੂੜੀ ਛਿਲਕਾ ਭਰਨ ਲਈ ਪੂਰੇ ਪੰਜਾਬ ਵਿਚ ਮਸ਼ੀਨਾਂ ਦਾ ਫ਼ੈਸਲਾ ਬੰਦ ਕੀਤਾ ਜਾਵੇ | ਨਰੇਗਾ ਮਜ਼ਦੂਰਾਂ ਦੀਆਂ ਮੰਗਾਂ ਸਬੰਧੀ ਆਗੂਆਂ ਨੇ ਮੰਗ ਕੀਤੀ ਕਿ ਜਿਨ੍ਹਾਂ ਲੋਕਾਂ ਦੇ ਨਰੇਗਾ ਕਾਰਡ ਬਣੇ ਹਨ ਉਨ੍ਹਾਂ ਨੂੰ ਕੰਮ ਕਰਨ ਦੀ ਮਨਜ਼ੂਰੀ ਦਿੱਤੀ ਜਾਵੇ, ਹਰ ਪਿੰਡ ਵਿਚ 365 ਦਿਨਾਂ ਦਾ ਰੁਜ਼ਗਾਰ ਵਰਕਰਾਂ ਨੂੰ ਦਿੱਤਾ ਜਾਵੇ, ਨਰੇਗਾ ਵਰਕਰਾਂ ਨੂੰ 240 ਰੁਪਏ ਦੀ ਬਜਾਏ 350 ਰੁਪਏ ਦਿਹਾੜੀ ਦਿੱਤੀ ਜਾਵੇ | ਇਸ ਮੌਕੇ ਸੂਬਾ ਸਕੱਤਰ ਅਮਰਜੀਤ ਕੌਰ, ਪਰਮਜੀਤ ਕੌਰ, ਸੰਧਿਆ ਘਾਰੂ, ਕੁਲਵਿੰਦਰ ਕੌਰ, ਕੁਲਦੀਪ ਕੌਰ, ਸੀਮਾ ਰੇਨੂ, ਮਨਜੀਤ ਕੌਰ, ਦਵਿੰਦਰ ਸਿੰਘ, ਪਰਮਿੰਦਰ ਸਿੰਘ, ਬਲਜਿੰਦਰ ਕੌਰ, ਅਮਰਜੀਤ ਕੌਰ, ਚਰਨਜੀਤ ਕੌਰ, ਮਨਦੀਪ ਕੌਰ, ਰਜਨੀ, ਸੁਖਦੀਪ ਕੌਰ, ਵੀਨਾ, ਚਰਨਜੀਤ ਕੌਰ, ਚੰਪਾ, ਸੁਖਵੰਤ ਕੌਰ, ਰਾਮ ਕਲੀ, ਸਿਮਰਜੀਤ, ਹਰਬੰਸ ਕੌਰ, ਜਸਮੇਲ ਕੌਰ, ਬਲਜੀਤ ਕੌਰ, ਬਿਮਲਾ ਰਾਣੀ, ਹਰਪਾਲ ਕੌਰ, ਸ਼ਿੰਦਰ ਕੌਰ, ਸੁਖਜੀਤ ਕੌਰ, ਦਰਸ਼ਨਾ ਰਾਣੀ, ਰਾਜਵੰਤ ਕੌਰ ਸਮੇਤ ਵੱਡੀ ਗਿਣਤੀ ਵਿਚ ਵਰਕਰ ਹਾਜ਼ਰ ਸਨ |

ਡੇਂਗੂ ਦੇ ਡੰਗ ਦਾ ਸਾਇਆ ਫਿਰ ਮੰਡਰਾਇਆ, 4 ਸਾਲਾ ਬੱਚਾ ਲਪੇਟ 'ਚ

ਸਿਹਤ ਵਿਭਾਗ ਤੇ ਨਗਰ-ਨਿਗਮ ਸਾਂਝੇ ਤੌਰ 'ਤੇ ਕਰ ਰਹੇ ਹਨ ਕਾਰਵਾਈ ਮੋਗਾ, 14 ਸਤੰਬਰ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)- ਸਿਹਤ ਵਿਭਾਗ ਮੋਗਾ ਵਲੋਂ ਡੇਂਗੂ ਦੀ ਬਿਮਾਰੀ ਪ੍ਰਤੀ ਲਗਾਤਾਰ ਲੋਕਾਂ ਨੂੰ ਜਾਗਰੂਕ ਕਰਨ ਦੇ ਬਾਵਜੂਦ ਵੀ ਲੋਕ ਇਸ ਬਿਮਾਰੀ ਪ੍ਰਤੀ ਬਿਲਕੁਲ ਹੀ ...

ਪੂਰੀ ਖ਼ਬਰ »

ਜ਼ਿਲ੍ਹੇ ਵਿਚ 2.77 ਲੱਖ ਗਾਵਾਂ ਤੇ ਮੱਝਾਂ, 15 ਹਜ਼ਾਰ ਪਾਲਤੂ ਕੁੱਤੇ ਤੇ 18 ਹਜ਼ਾਰ ਭੇਡਾਂ, ਬੱਕਰੀਆਂ ਦੀ ਕੀਤੀ ਸ਼ਨਾਖ਼ਤ

ਮੋਗਾ, 14 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਜ਼ਿਲ੍ਹਾ ਪਸ਼ੂ ਪਾਲਨ ਵਿਭਾਗ ਨੇ 20ਵੀਂ ਪਸ਼ੂ-ਧਨ ਜਨਗਣਨਾ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹ ਲਿਆ ਹੈ, ਜਿਸ ਨੂੰ ਪਹਿਲੀ ਵਾਰ ਟੈਬਲੇਟ ਕੰਪਿਊਟਰਾਂ ਦੀ ਵਰਤੋਂ ਕਰਦਿਆਂ ਡਿਜੀਟਲ ਤੌਰ 'ਤੇ ਕਰਵਾਇਆ ਗਿਆ | ਇਹ ...

ਪੂਰੀ ਖ਼ਬਰ »

ਪੰਜਾਬ ਰੈਵੀਨਿਊ ਅਫ਼ਸਰ ਐਸੋਸੀਏਸ਼ਨ ਵਲੋਂ ਅੱਜ ਤੋਂ ਡਿਊਟੀਆਂ ਕਰਨ ਦਾ ਐਲਾਨ

ਬਾਘਾ ਪੁਰਾਣਾ, 14 ਸਤੰਬਰ (ਬਲਰਾਜ ਸਿੰਗਲਾ)- ਰੈਵੀਨਿਊ ਅਫ਼ਸਰ ਐਸੋਸੀਏਸ਼ਨ ਪੰਜਾਬ ਵਲੋਂ ਮਾਲ ਮੰਤਰੀ ਪੰਜਾਬ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਦਿੱਤੇ ਸੱਦੇ ਨੂੰ ਲੈ ਕੇ ਡਿਪਟੀ ਕਮਿਸ਼ਨਰ ਸੁਮੀਤ ਜਾਰੰਗਲ ਰੋਪੜ ਨਾਲ ਹੰਗਾਮੀ ਮੀਟਿੰਗ ਕੀਤੀ ਗਈ ਜਿਸ ਵਿਚ ਰੋਪੜ ਦੇ ...

ਪੂਰੀ ਖ਼ਬਰ »

ਨੈਸ਼ਨਲ ਲੋਕ ਅਦਾਲਤ 'ਚ ਆਪਸੀ ਸਹਿਮਤੀ ਨਾਲ ਨਿਪਟਾਏ ਗਏ 363 ਕੇਸ

ਮੋਗਾ, 14 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਆਮ ਜਨਤਾ ਦੀ ਸਹੂਲਤ ਲਈ ਲਗਾਈਆਂ ਜਾ ਰਹੀਆਂ ਲੋਕ ਅਦਾਲਤਾਂ ਦੀ ਲੜੀ ਵਿਚ ਜ਼ਿਲ੍ਹਾ ਤੇ ਸੈਸ਼ਨ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਮੋਗਾ ਮੁਨੀਸ਼ ਸਿੰਗਲ ਦੇ ਦਿਸ਼ਾ-ਨਿਰਦੇਸ਼ਾਂ ਦੀ ...

ਪੂਰੀ ਖ਼ਬਰ »

ਬਾਘਾ ਪੁਰਾਣਾ ਵਿਖੇ ਲੋਕ ਅਦਾਲਤ 'ਚ 69 ਕੇਸਾਂ ਦਾ ਨਿਪਟਾਰਾ

ਬਾਘਾ ਪੁਰਾਣਾ, 14 ਸਤੰਬਰ (ਬਲਰਾਜ ਸਿੰਗਲਾ)- ਸਭਨਾਂ ਲਈ ਇਨਸਾਫ਼ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਮੋਗਾ ਦੇ ਚੇਅਰਮੈਨ ਕਮਲ ਜ਼ਿਲ੍ਹਾ ਤੇ ਸੈਸ਼ਨ ਜੱਜ ਮੁਨੀਸ਼ ਸਿੰਗਲ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਿਕ ਸਥਾਨਕ ਅਦਾਲਤ ਵਿਚ ਜੱਜ ਪੁਸ਼ਪਿੰਦਰ ਸਿੰਘ ...

ਪੂਰੀ ਖ਼ਬਰ »

ਆਰਗੇਨਾਈਜੇਸ਼ਨ ਨੇ ਦਿੱਤਾ ਸੱਤ ਦਿਨਾਂ ਦਾ ਅਲਟੀਮੇਟਮ

ਮੋਗਾ, 14 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਪਿਛਲੇ ਲੰਮੇ ਸਮੇਂ ਤੋਂ ਲੋਕ ਹਿਤਾਂ ਲਈ ਸੰਘਰਸ਼ ਕਰਦੀ ਆ ਰਹੀ ਸਟੇਟ ਐਵਾਰਡੀ ਸੰਸਥਾ ਐਾਟੀ ਕਰੱਪਸ਼ਨ ਅਵੇਰਨੈਂਸ ਆਰਗਨਾਈਜ਼ੇਸ਼ਨ ਪੰਜਾਬ ਤੇ ਸੋਹਣਾ ਮੋਗਾ ਸੁਸਾਇਟੀ ਵਲੋਂ ਮੇਨ ਬਾਜ਼ਾਰ ਦੀ ਕੀਤੀ ਦੁਰਦਸ਼ਾ ...

ਪੂਰੀ ਖ਼ਬਰ »

ਭਾਰਤੀ ਕੈਂਟਰ ਯੂਨੀਅਨ ਨੇ ਜ਼ਿਲ੍ਹਾ ਟਰੈਫ਼ਿਕ ਪੁਲਿਸ ਇੰਚਾਰਜ ਨੂੰ ਦਿੱਤਾ ਮੰਗ ਪੱਤਰ

ਮੋਗਾ, 14 ਸਤੰਬਰ (ਜਸਪਾਲ ਸਿੰਘ ਬੱਬੀ)- ਛੋਟਾ ਹਾਥੀ ਭਾਰਤੀ ਕੈਂਟਰ ਯੂਨੀਅਨ ਵਲੋਂ ਲਖਵਿੰਦਰ ਸਿੰਘ ਭੁੱਲਰ ਦੀ ਅਗਵਾਈ ਹੇਠ ਸ਼ਹਿਰ ਵਿਚ ਚੱਲ ਰਹੇ ਗੈਰ ਕਾਨੂੰਨੀ ਜੁਗਾੜੀ ਰੇਹੜੀਆਂ 'ਤੇ ਪਾਬੰਦੀ ਲਾਉਣ ਲਈ ਮੰਗ ਪੱਤਰ ਜ਼ਿਲ੍ਹਾ ਟਰੈਫ਼ਿਕ ਪੁਲਿਸ ਇੰਚਾਰਜ ਇੰਸਪੈਕਟਰ ...

ਪੂਰੀ ਖ਼ਬਰ »

ਕੈਰੀਅਰ ਜ਼ੋਨ ਦੇ ਵਿਦਿਆਰਥੀ ਨੇ ਹਾਸਲ ਕੀਤੇ ਓਵਰਆਲ 6.5 ਬੈਂਡ

ਮੋਗਾ, 14 ਸਤੰਬਰ (ਸੁਰਿੰਦਰਪਾਲ ਸਿੰਘ)- ਕੈਰੀਅਰ ਜ਼ੋਨ ਮੋਗਾ ਦੀ ਬਹੁਤ ਹੀ ਪ੍ਰਸਿੱਧ ਤੇ ਪੁਰਾਣੀ ਸੰਸਥਾ ਹੈ ਜੋ ਵਿਦਿਆਰਥੀਆਂ ਨੂੰ ਆਇਲੈਟਸ ਦੀ ਤਿਆਰੀ ਕਰਵਾਉਣ ਵਾਸਤੇ ਜਾਣੀ ਜਾਂਦੀ ਹੈ | ਸੈਂਕੜੇ ਹੀ ਵਿਦਿਆਰਥੀ ਇਸ ਸੰਸਥਾ ਤੋਂ ਵਧੀਆ ਬੈਂਡ ਪ੍ਰਾਪਤ ਕਰਕੇ ਆਪਣੇ ...

ਪੂਰੀ ਖ਼ਬਰ »

ਸਵਾਮੀ ਮਹੇਸ਼ ਮੁਨੀ ਬੋਰੇ ਵਾਲਿਆਂ ਦੀ ਬਰਸੀ ਸਬੰਧੀ ਅਖੰਡ ਪਾਠ ਦੀ 8ਵੀਂ ਲੜੀ ਦੇ ਭੋਗ ਪਾਏ

ਬਾਘਾ ਪੁਰਾਣਾ, 14 ਸਤੰਬਰ (ਬਲਰਾਜ ਸਿੰਗਲਾ)- ਸਵਾਮੀ ਮਹੇਸ਼ ਮੁਨੀ ਬੋਰੇ ਵਾਲਿਆਂ ਦੀ 14ਵੀਂ ਬਰਸੀ ਨੂੰ ਸਮਰਪਿਤ ਕਰ ਕੇ ਅਰੰਭ ਕੀਤੀ ਹੋਈ ਅਖੰਡ ਪਾਠ ਦੀ ਲੜੀ 'ਚੋਂ 8ਵੀਂ ਲੜੀ ਦੇ 8 ਅਖੰਡ ਪਾਠ ਦੇ ਭੋਗ ਅੱਜ ਗਊਸ਼ਾਲਾ ਜੈ ਸਿੰਘ ਵਾਲਾ ਰੋਡ ਬਾਘਾ ਪੁਰਾਣਾ ਵਿਖੇ ਸ਼ਰਧਾਲੂ ...

ਪੂਰੀ ਖ਼ਬਰ »

ਭਿੰਡਰਾਂ ਦਾ ਕਬੱਡੀ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਸ਼ੁਰੂ

ਕਿਸ਼ਨਪੁਰਾ ਕਲਾਂ, 14 ਸਤੰਬਰ (ਪਰਮਿੰਦਰ ਸਿੰਘ ਗਿੱਲ)- ਸੰਤ ਬਾਬਾ ਖਜਾਨ ਸਿੰਘ ਦੀ ਯਾਦ ਨੂੰ ਸਮਰਪਿਤ ਸਾਲਾਨਾ ਕਬੱਡੀ ਟੂਰਨਾਮੈਂਟ ਪ੍ਰਵਾਸੀ ਭਾਰਤੀ, ਗਰਾਮ ਪੰਚਾਇਤ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪਿੰਡ ਭਿੰਡਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ...

ਪੂਰੀ ਖ਼ਬਰ »

ਔਰਤਾਂ ਦੀ ਐਨ.ਜੀ.ਓ. ਦਾ ਵਫ਼ਦ ਡੀ.ਸੀ. ਮੋਗਾ ਨੂੰ ਮਿਲਿਆ

ਮੋਗਾ, 14 ਸਤੰਬਰ (ਜਸਪਾਲ ਸਿੰਘ ਬੱਬੀ)- ਕੈਂਪ ਦਫ਼ਤਰ ਡਿਪਟੀ ਕਮਿਸ਼ਨਰ ਮੋਗਾ ਵਿਖੇ ਔਰਤਾਂ ਦੀ ਐਨ.ਜੀ.ਓ. ਦਾ ਵਫ਼ਦ ਐਨ.ਜੀ.ਓ. ਐਸ.ਕੇ. ਬਾਂਸਲ ਦੀ ਅਗਵਾਈ ਹੇਠ ਸੰਦੀਪ ਹੰਸ ਡਿਪਟੀ ਕਮਿਸ਼ਨਰ ਮੋਗਾ ਨੂੰ ਮਿਲਿਆ | ਸੰਦੀਪ ਹੰਸ ਡੀ.ਸੀ. ਨੇ ਕਿਹਾ ਕਿ ਸਮਾਜ ਦੇ ਸਰਵਪੱਖੀ ਵਿਕਾਸ ...

ਪੂਰੀ ਖ਼ਬਰ »

ਬਾਬਾ ਨੰਦ ਸਿੰਘ ਕਲੇਰਾਂ ਵਾਲੇ ਮਹਾਂਪੁਰਖਾਂ ਦੀ ਬਰਸੀ ਸਮਾਗਮ ਸਬੰਧੀ ਅਖੰਡ ਪਾਠ ਦੀ 9ਵੀਂ ਲੜੀ ਆਰੰਭ

ਬਾਘਾ ਪੁਰਾਣਾ, 14 ਸਤੰਬਰ (ਬਲਰਾਜ ਸਿੰਗਲਾ)- ਗੁਰਦੁਆਰਾ ਗੁਰੂ ਨਾਨਕ ਦਰਬਾਰ ਨਾਨਕਸਰ ਠਾਠ ਮੰਡੀਰਾਂ ਵਾਲਾ ਨਵਾਂ ਵਿਖੇ ਮੁੱਖ ਸੇਵਾਦਾਰ ਸੰਤ ਬਾਬਾ ਬਲਦੇਵ ਸਿੰਘ ਦੀ ਅਗਵਾਈ ਹੇਠ ਤੇ ਮੁੱਖ ਪ੍ਰਬੰਧਕ ਭਾਈ ਹਰਪ੍ਰੀਤ ਸਿੰਘ ਡੋਨੀ ਦੇ ਪ੍ਰਬੰਧਾਂ ਹੇਠ ਸ਼ਰਧਾਲੂ ...

ਪੂਰੀ ਖ਼ਬਰ »

ਦਰਸ਼ਨ ਲਾਲ ਪੱਪੂ ਤਨੇਜਾ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਕੋਟ ਈਸੇ ਖਾਂ, 14 ਸਤੰਬਰ (ਨਿਰਮਲ ਸਿੰਘ ਕਾਲੜਾ)- ਗੁਰਦੇਵ ਫੂਡ ਮਿੱਲਜ਼ ਤੇ ਅਰੋੜਾ ਫੂਡ ਮਿੱਲਜ਼ ਕੋਟ ਈਸੇ ਖਾਂ ਦੇ ਮਾਲਕ ਮਾਸਟਰ ਪ੍ਰੇਮ ਤਨੇਜਾ ਤੇ ਰਮੇਸ਼ ਕੁਮਾਰ ਤਨੇਜਾ ਦੇ ਭਰਾ, ਪਿੰ੍ਰਸ ਤਨੇਜਾ ਤੇ ਨਿਖਿਲ ਤਨੇਜਾ ਦੇ ਪਿਤਾ ਦਰਸ਼ਨ ਲਾਲ ਪੱਪੂ ਤਨੇਜਾ ਜੋ ਬੀਤੇ ...

ਪੂਰੀ ਖ਼ਬਰ »

ਗੁਰਦੁਆਰਾ ਚੰਦ ਪੁਰਾਣਾ ਵਿਖੇ ਗੁਰੂ ਰਾਮਦਾਸ ਜੀ ਦਾ ਗੁਰਤਾਗੱਦੀ ਦਿਵਸ ਮਨਾਇਆ

ਬਾਘਾ ਪੁਰਾਣਾ, 14 ਸਤੰਬਰ (ਬਲਰਾਜ ਸਿੰਗਲਾ)- ਹਮੇਸ਼ਾ ਹੀ ਧਰਮ ਪ੍ਰਚਾਰ ਤੇ ਸਮਾਜ ਭਲਾਈ ਕੰਮਾਂ ਵਿਚ ਮੋਹਰੀ ਜਾਣਿਆ ਜਾਂਦਾ ਮਾਲਵੇ ਦਾ ਪ੍ਰਸਿੱਧ ਧਾਰਮਿਕ ਅਸਥਾਨ ਗੁਰਦੁਆਰਾ ਸ਼ਹੀਦ ਬਾਬਾ ਤੇਗ਼ਾ ਸਿੰਘ (ਤਪ ਅਸਥਾਨ ਸੱਚਖੰਡ ਵਾਸੀ ਸੰਤ ਬਾਬਾ ਨਛੱਤਰ ਸਿੰਘ) ਚੰਦ ...

ਪੂਰੀ ਖ਼ਬਰ »

ਗਊਸ਼ਾਲਾ ਲਈ ਸੰਤ ਬਲਵੀਰ ਸਿੰਘ ਵਲੋਂ ਟਰੈਕਟਰ-ਟਰਾਲੀ ਤੇ ਹੋਰ ਸਾਮਾਨ ਭੇਟ

ਸਮਾਲਸਰ, 14 ਸਤੰਬਰ (ਕਿਰਨਦੀਪ ਸਿੰਘ ਬੰਬੀਹਾ)- ਸੰਤ ਬਾਬਾ ਭਾਗ ਸਿੰਘ ਡੇਰਾ ਭੋਰੇ ਵਾਲਿਆਂ ਤੋਂ ਵਰੋਸਾਏ ਹੋਏ ਸੰਤ ਬਾਬਾ ਬਲਵੀਰ ਸਿੰਘ ਨੇ ਪਿੰਡ ਸੁਖਾਨੰਦ ਦੀ ਸੰਤ ਬਾਬਾ ਭਾਗ ਸਿੰਘ ਅੰਗਹੀਣ ਗਊਸ਼ਾਲਾ ਲਈ ਇਕ ਟਰੈਕਟਰ-ਟਰਾਲੀ, ਇਕ ਤੂੜੀ ਬਣਾਉਣ ਵਾਲੀ ਨਵੀਂ ਮਸ਼ੀਨ, ...

ਪੂਰੀ ਖ਼ਬਰ »

ਏ.ਕੇ. ਇੰਗਲਿਸ਼ ਅਕੈਡਮੀ ਦੀ ਵਿਦਿਆਰਥਣ ਨੇ ਹਾਸਲ ਕੀਤੇ 7 ਬੈਂਡ

ਬੱਧਨੀ ਕਲਾਂ, 14 ਸਤੰਬਰ (ਸੰਜੀਵ ਕੋਛੜ)- ਸਥਾਨਕ ਕਸਬਾ ਬੱਧਨੀ ਕਲਾਂ ਵਿਖੇ ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਸੇਵਾਵਾਂ ਨਿਭਾ ਰਹੀ ਸੰਸਥਾ ਏ.ਕੇ. ਇੰਗਲਿਸ਼ ਅਕੈਡਮੀ ਦੀ ਹੋਣਹਾਰ ਵਿਦਿਆਰਥਣ ਕਰਮਜੀਤ ਕੌਰ ਨੇ ਆਇਲੈਟਸ ਵਿਚ ਓਵਰਆਲ 7 ਬੈਂਡ ਪ੍ਰਾਪਤ ਕਰਕੇ ਅਕੈਡਮੀ ਦਾ ...

ਪੂਰੀ ਖ਼ਬਰ »

ਇੰਗਲਿਸ਼ ਸਟੂਡੀਓ ਨੇ ਲਗਵਾਇਆ ਕੈਨੇਡਾ ਦਾ ਸਟੱਡੀ ਵੀਜ਼ਾ

ਬਾਘਾ ਪੁਰਾਣਾ, 14 ਸਤੰਬਰ (ਬਲਰਾਜ ਸਿੰਗਲਾ)- ਸਥਾਨਕ ਸ਼ਹਿਰ ਦੀ ਕੋਟਕਪੂਰਾ ਸੜਕ 'ਤੇ ਪੈਟਰੋਲ ਪੰਪ ਦੇ ਸਾਹਮਣੇ ਸਥਿਤ ਇਲਾਕੇ ਦੀ ਨਾਮਵਰ ਸੰਸਥਾ ਇੰਗਲਿਸ਼ ਸਟੂਡੀਓ ਦੇ ਮੁਖੀ ਪੰਕਜ ਬਾਂਸਲ ਤੇ ਗੌਰਵ ਕਾਲੜਾ ਨੇ ਦੱਸਿਆ ਕਿ ਸੰਸਥਾ ਵਲੋਂ ਆਕਾਸ਼ਦੀਪ ਸਿੰਘ ਧਾਲੀਵਾਲ ...

ਪੂਰੀ ਖ਼ਬਰ »

ਕਿਚਲੂ ਪਬਲਿਕ ਸਕੂਲ ਵਿਚ ਹਿੰਦੀ ਦਿਵਸ ਮਨਾਇਆ

ਮੋਗਾ, 14 ਸਤੰਬਰ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਡਾ. ਸੈਫੂਦੀਨ ਕਿਚਲੂ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਸਕੂਲ ਚੇਅਰਮੈਨ ਐਡਵੋਕੇਟ ਸੁਨੀਲ ਗਰਗ ਤੇ ਡਾਇਰੈਕਟਰ ਮੈਡਮ ਸੁਨੀਤਾ ਗਰਗ ਦੀ ਅਗਵਾਈ ਹੇਠ ਹਿੰਦੀ ਦਿਵਸ ਮਨਾਇਆ ਗਿਆ | ...

ਪੂਰੀ ਖ਼ਬਰ »

ਸੰਤ ਬਾਬਾ ਕਾਰਜ ਸਿੰਘ ਦੀ ਬਰਸੀ ਸਬੰਧੀ ਮੀਟਿੰਗ

ਕਿਸ਼ਨਪੁਰਾ ਕਲਾਂ, 14 ਸਤੰਬਰ (ਅਮੋਲਕ ਸਿੰਘ ਕਲਸੀ)- ਗੁਰਦੁਆਰਾ ਅਕਾਲਸਰ ਦੂਖ ਨਿਵਾਰਨ ਸਾਹਿਬ ਪਿੰਡ ਜੀਂਦੜਾ ਵਿਖੇ ਮੁੱਖ ਸੇਵਾਦਾਰ ਬਾਬਾ ਇਕਬਾਲ ਸਿੰਘ ਦੀ ਦੇਖ ਰੇਖ ਹੇਠ ਸੰਤ ਬਾਬਾ ਕਾਰਜ ਸਿੰਘ ਦੀ 6ਵੀਂ ਬਰਸੀ ਮਨਾਉਣ ਸਬੰਧੀ ਮੀਟਿੰਗ ਹੋਈ | ਮੀਟਿੰਗ 'ਚ ਪੋਸਟਰ ...

ਪੂਰੀ ਖ਼ਬਰ »

ਬਾਬਾ ਰੁੱਖੜ ਦਾਸ ਯਾਦਗਾਰੀ ਸਾਲਾਨਾ ਭੰਡਾਰਾ ਤੇ ਮੇਲਾ 17 ਨੂੰ

n ਪੋਸਟਰ ਜਾਰੀ ਕਰਦੇ ਹੋਏ ਪ੍ਰਬੰਧਕ ਕਮੇਟੀ ਪ੍ਰਧਾਨ ਗੁਰਵਿੰਦਰ ਸਿੱਧੂ ਅਤੇ ਸਮੂਹ ਕਮੇਟੀ ਆਗੂ | ਤਸਵੀਰ: ਜਗਰੂਪ ਸਿੰਘ ਮਠਾੜੂ ਠੱਠੀ ਭਾਈ, 14 ਸਤੰਬਰ (ਜਗਰੂਪ ਸਿੰਘ ਮਠਾੜੂ)- ਇੱਥੋਂ ਨੇੜਲੇ ਪਿੰਡ ਸੇਖਾ ਕਲਾਂ ਅਤੇ ਠੱਠੀ ਭਾਈ ਦੇ ਵਿਚਕਾਰ ਸਥਿਤ ਬਾਬਾ ਰੁੱਖੜ ਦਾਸ ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ ਦੇ ਖਿਡਾਰੀਆਂ ਨੇ 24ਵੀਂਆਂ ਜ਼ਿਲ੍ਹਾ ਪੱਧਰੀ ਸ਼ੂਟਿੰਗ ਮੁਕਾਬਲੇ 'ਚੋਂ ਜਿੱਤੇ 20 ਤਗਮੇ

n ਜੇਤੂ ਵਿਦਿਆਰਥੀ ਸਕੂਲ ਸਟਾਫ਼ ਨਾਲ | ਅਜੀਤ ਤਸਵੀਰ ਮੋਗਾ, 14 ਸਤੰਬਰ (ਸੁਰਿੰਦਰਪਾਲ ਸਿੰਘ)- ਨਾਮਵਰ ਵਿੱ ਦਿਅਕ ਸੰਸਥਾ ਬਲੂਮਿੰਗ ਬਡਜ਼ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ, ਚੇਅਰਪਰਸਨ ਮੈਡਮ ਕਮਲ ਸੈਣੀ ਦੇ ਸੁਚੱਜੇ ਪ੍ਰਬੰਧਾਂ ਹੇਠ ਜਿੱਥੇ ਵਿੱ ਦਿਅਕ ਖੇਤਰ ...

ਪੂਰੀ ਖ਼ਬਰ »

ਬਲਾਕ ਪ੍ਰਧਾਨ ਸੂਰਤ ਸਿੰਘ ਮੱਲ੍ਹੀ ਦਾ ਸਨਮਾਨ

ਕਿਸ਼ਨਪੁਰਾ ਕਲਾਂ, 14 ਸਤੰਬਰ (ਅਮੋਲਕ ਸਿੰਘ ਕਲਸੀ)- ਲਾਗਲੇ ਨਗਰ ਕਿਸ਼ਨਪੁਰਾ ਖ਼ੁਰਦ (ਦਾਨੂੰਵਾਲ) ਦੇ ਬਲਾਕ ਪ੍ਰਧਾਨ ਸੂਰਤ ਸਿੰਘ ਮੱਲ੍ਹੀ ਦਾ ਹਲਕਾ ਵਿਧਾਇਕ ਸੁਖਜੀਤ ਸਿੰਘ ਲੋਹਗੜ੍ਹ ਵਲੋਂ ਲਗਾਈ ਗਈ ਡਿਊਟੀ ਦੌਰਾਨ ਤੇ ਕਾਂਗਰਸ ਪਾਰਟੀ 'ਚ ਵਧੀਆ ਢੰਗ ਨਾਲ ਸੇਵਾ ...

ਪੂਰੀ ਖ਼ਬਰ »

ਲੋਕ ਗਾਇਕ ਡਾ: ਸਤਪਾਲ ਸਿੰਘ ਕਿੰਗਰਾ ਦਾ ਨਵਾਂ ਗੀਤ 'ਤੂਤ ਦੀ ਛਾਂ' ਲੋਕਾਂ ਦੀ ਜ਼ੁਬਾਨ 'ਤੇ ਚੜਿ੍ਹਆ

ਬਾਘਾ ਪੁਰਾਣਾ, 14 ਸਤੰਬਰ (ਬਲਰਾਜ ਸਿੰਗਲਾ)- ਲੋਕ ਗਾਇਕ ਸਤਪਾਲ ਕਿੰਗਰਾ ਜੋ ਲੰਮੇ ਸਮੇਂ ਤੋਂ ਅਨੇਕਾਂ ਗੀਤ ਗਾ ਕੇ ਚਰਚਾ ਵਿਚ ਰਿਹਾ ਹੈ ਅਤੇ ਦੂਰਦਰਸ਼ਨ ਕੇਂਦਰ ਜਲੰਧਰ 'ਤੇ ਵੀ ਆ ਰਿਹਾ ਹੈ, ਦਾ ਨਵਾਂ ਗੀਤ 'ਤੂਤ ਦੀ ਛਾਂ' ਅੱਜ ਆਰ.ਕੇ. ਇੰਟਰਨੈਸ਼ਨਲ ਕੰਪਨੀ ਵਲੋਂ ਰੀਲੀਜ਼ ...

ਪੂਰੀ ਖ਼ਬਰ »

ਫਿਲਫੌਟ ਦੇ ਗੁਰਲਾਲ ਮੌਾਗਾ ਨੇ ਹਾਸਲ ਕੀਤੇ 7.5 ਬੈਂਡ

ਮੋਗਾ, 14 ਸਤੰਬਰ (ਸੁਰਿੰਦਰਪਾਲ ਸਿੰਘ)- ਫਿਲਫੌਟ ਸੰਸਥਾ ਮਾਲਵੇ ਖੇਤਰ ਵਿਚ 1994 ਤੋਂ ਆਇਲੈਟਸ ਇਮਤਿਹਾਨ ਦੀ ਤਿਆਰੀ ਕਰਵਾ ਰਹੀ ਹੈ¢ ਮੋਗਾ ਵਿਚ ਆਪਣੇ ਬਿਹਤਰੀਨ ਨਤੀਜਿਆਂ ਨਾਲ ਜਾਣੇ ਜਾਣ ਮਗਰੋਂ ਹੁਣ ਵਿਦਿਆਰਥੀਆਂ ਦੀ ਸੁਵਿਧਾ ਲਈ ਇਸ ਸੰਸਥਾ ਨੇ ਆਪਣੀ ਇਕ ਬਰਾਂਚ ...

ਪੂਰੀ ਖ਼ਬਰ »

ਸ਼ੁਕਦੇਵਾ ਕ੍ਰਿਸ਼ਨਾ ਕਾਲਜ ਵਿਖੇ ਹਿੰਦੀ ਦਿਵਸ ਮਨਾਇਆ

ਮੋਗਾ, 14 ਸਤੰਬਰ (ਸੁਰਿੰਦਰਪਾਲ ਸਿੰਘ)- ਸ਼ੁਕਦੇਵਾ ਕ੍ਰਿਸ਼ਨਾ ਕਾਲਜ ਆਫ਼ ਐਜੂਕੇਸ਼ਨ ਫ਼ਾਰ ਗਰਲਜ਼ ਘੱਲ ਕਲਾਂ ਮੋਗਾ ਵਿਖੇ ਰਾਸ਼ਟਰੀ ਭਾਸ਼ਾ ਹਿੰਦੀ ਦੀ ਮਹੱਤਤਾ ਨੂੰ ਉਜਾਗਰ ਕਰਨ ਲਈ ਹਿੰਦੀ ਦਿਵਸ ਮਨਾਇਆ ਗਿਆ | ਇਸ ਮੌਕੇ ਕਾਲਜ ਦੇ ਚੇਅਰਮੈਨ ਡਾ: ਅਸ਼ੋਕ ਗਰਗ, ...

ਪੂਰੀ ਖ਼ਬਰ »

ਰਣੀਆ ਇੰਟਰਪ੍ਰਾਈਜਜ਼ ਮੋਗਾ ਨੇ ਸਟੱਡੀ ਵੀਜ਼ਾ ਤੇ ਵਿਜ਼ਟਰ ਵੀਜ਼ਾ ਲਗਵਾਇਆ

ਮੋਗਾ, 14 ਸਤੰਬਰ (ਸ਼ਿੰਦਰ ਸਿੰਘ ਭੁਪਾਲ)- ਮੋਗਾ ਤੇ ਮਾਲਵਾ ਦੀ ਪ੍ਰਸਿੱਧ ਸੰਸਥਾ ਰਣੀਆ ਇੰਟਰਪ੍ਰਾਈਜਜ਼ ਮੋਗਾ ਨੇੜੇ ਬਲਾਕ ਡਿਵੈਲਪਮੈਂਟ ਦਫ਼ਤਰ ਨੇ ਜਸਲੀਨ ਕੌਰ ਬਰਾੜ ਪੁੱਤਰੀ ਗੁਰਮੀਤ ਸਿੰਘ ਵਾਸੀ ਮੋਗਾ ਦਾ ਕੈਨੇਡਾ ਲਈ ਸਟੱਡੀ ਵੀਜ਼ਾ ਤੇ ਕਰਮਜੀਤ ਕੌਰ ਪਤਨੀ ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ ਮੋਗਾ 'ਚ ਮਨਾਇਆ ਹਿੰਦੀ ਦਿਵਸ

ਮੋਗਾ, 14 ਸਤੰਬਰ (ਸੁਰਿੰਦਰਪਾਲ ਸਿੰਘ)- ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਚ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਤੇ ਚੇਅਰਪਰਸਨ ਕਮਲ ਸੈਣੀ ਦੀ ਅਗਵਾਈ ਹੇਠ ਸੰਸਥਾ ਵਿਚ ਇਕ ਸਵੇਰ ਦੀ ਪ੍ਰਾਰਥਨਾ ਸਭਾ ਦੌਰਾਨ ਵਿਸ਼ੇਸ਼ ...

ਪੂਰੀ ਖ਼ਬਰ »

ਚੰਡੀਗੜ੍ਹ ਯੂਨੀਵਰਸਿਟੀ ਦਾ ਨਾਂਅ ਚੋਟੀ ਦੀਆਂ 'ਵਰਸਿਟੀਆਂ 'ਚ ਸ਼ਾਮਿਲ, ਨੈਕ ਵਲੋਂ ਮਿਲਿਆ ਏ+ ਦਰਜਾ

ਚੰਡੀਗੜ੍ਹ, 14 ਸਤੰਬਰ (ਅਜਾਇਬ ਸਿੰਘ ਔਜਲਾ)-ਚੰਡੀਗੜ੍ਹ ਯੂਨੀਵਰਸਿਟੀ 'ਨੈਕ' ਤੋਂ ਏ+ ਦਰਜਾ ਹਾਸਲ ਕਰਨ ਵਾਲੀ ਪੰਜਾਬ ਦੀ ਪਹਿਲੀ ਸਟੇਟ ਪ੍ਰਾਈਵੇਟ ਯੂਨੀਵਰਸਿਟੀ ਬਣੀ ਹੈ ਇਹ ਗੱਲ ਅੱਜ ਚੰਡੀਗੜ੍ਹ ਪ੍ਰੈੱਸ ਕਲੱਬ ਵਿਖੇ ਇਕ ਪੱਤਰਕਾਰ ਸੰਮੇਲਨ ਦੌਰਾਨ ਚੰਡੀਗੜ੍ਹ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX