ਤਾਜਾ ਖ਼ਬਰਾਂ


ਭਾਰਤ-ਨਿਊਜ਼ੀਲੈਂਡ ਤੀਜਾ ਟੀ-20 : ਸੁਪਰ ਓਵਰ 'ਚ ਹੋਇਆ ਫ਼ੈਸਲਾ, ਭਾਰਤ ਨੇ 3-0 ਨਾਲ ਲੜੀ 'ਤੇ ਕੀਤਾ ਕਬਜ਼ਾ
. . .  2 minutes ago
ਭਾਰਤ-ਨਿਊਜ਼ੀਲੈਂਡ ਤੀਜਾ ਟੀ-20 : ਸੁਪਰ ਓਵਰ 'ਚ ਹੋਇਆ ਫ਼ੈਸਲਾ, ਭਾਰਤ ਨੇ 3-0 ਨਾਲ ਲੜੀ 'ਤੇ ਕੀਤਾ ਕਬਜ਼ਾ...
ਮੇਲੇ 'ਚ ਪਹੁੰਚੇ 'ਭਜਨੇ ਅਮਲੀ' ਦੀ ਅਚਾਨਕ ਵਿਗੜੀ ਸਿਹਤ, ਹਸਪਤਾਲ 'ਚ ਦਾਖ਼ਲ
. . .  13 minutes ago
ਫ਼ਾਜ਼ਿਲਕਾ, 29 ਜਨਵਰੀ (ਪ੍ਰਦੀਪ ਕੁਮਾਰ)- ਪੰਜਾਬ ਦੇ ਕਾਮੇਡੀ ਕਲਾਕਾਰ ਗੁਰਦੀਪ ਢਿੱਲੋਂ ਉਰਫ਼ 'ਭਜਨੇ ਅਮਲੀ' ਦੀ ਫ਼ਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਚੱਕ ਪੱਖੀ 'ਚ ਇੱਕ ਮੇਲੇ ਦੌਰਾਨ ਅਚਾਨਕ ਸਿਹਤ ਖ਼ਰਾਬ ਹੋਣ ਦੀ ਖ਼ਬਰ...
ਜੀ. ਕੇ. ਦੀ ਜਾਗੋ ਪਾਰਟੀ ਨੇ ਦਿੱਲੀ ਵਿਧਾਨ ਸਭਾ ਚੋਣਾਂ 'ਚ ਭਾਜਪਾ ਨੂੰ ਸਮਰਥਨ ਦੇਣ ਦਾ ਕੀਤਾ ਐਲਾਨ
. . .  21 minutes ago
ਨਵੀਂ ਦਿੱਲੀ, 29 ਜਨਵਰੀ (ਅ. ਬ.)- ਮਨਜੀਤ ਸਿੰਘ ਜੀ. ਕੇ. ਦੀ ਜਾਗੋ ਪਾਰਟੀ ਨੇ ਆਗਾਮੀ ਦਿੱਲੀ ਵਿਧਾਨ ਸਭਾ ਚੋਣਾਂ 'ਚ ਭਾਜਪਾ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਜੀ. ਕੇ...
ਕਾਂਗਰਸੀ ਮੈਂਬਰਾਂ ਦੇ ਕੈਪਟਨ ਨਾਲ ਬੈਠਕ ਖ਼ਤਮ, ਬਜਟ ਸਣੇ ਪੰਜਾਬ ਦੇ ਹੋਰ ਭਖਦੇ ਮਸਲਿਆਂ ਬਾਰੇ ਹੋਈ ਚਰਚਾ
. . .  24 minutes ago
ਚੰਡੀਗੜ੍ਹ, 29 ਜਨਵਰੀ (ਵਿਕਰਮਜੀਤ ਸਿੰਘ ਮਾਨ)- ਕਾਂਗਰਸ ਦੇ ਸੰਸਦ ਮੈਂਬਰਾਂ ਦੀ ਅੱਜ ਪੰਜਾਬ ਭਵਨ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਚੱਲ ਰਹੀ ਬੈਠਕ ਹੁਣ ਖ਼ਤਮ ਹੋ ਗਈ ਹੈ। ਜਾਣਕਾਰੀ ਦਿੰਦਿਆਂ...
ਪੱਛਮੀ ਬੰਗਾਲ 'ਚ ਨਾਗਰਿਕਤਾ ਕਾਨੂੰਨ-ਐੱਨ. ਆਰ. ਸੀ. ਦੇ ਵਿਰੋਧੀਆਂ ਅਤੇ ਸਮਰਥਕਾਂ ਵਿਚਾਲੇ ਝੜਪ, ਦੋ ਮੌਤਾਂ
. . .  40 minutes ago
ਕੋਲਕਾਤਾ, 29 ਜਨਵਰੀ- ਪੱਛਮੀ ਬੰਗਾਲ ਦੇ ਮੁਰਸ਼ਿਦਾਬਾਦ 'ਚ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਅਤੇ ਐੱਨ. ਆਰ. ਸੀ. ਦੇ ਵਿਰੋਧੀਆਂ ਅਤੇ ਸਮਰਥਕਾਂ...
ਭੁਲੇਖੇ ਨਾਲ ਕੀਟਨਾਸ਼ਕ ਦਵਾਈ ਪੀਣ ਕਾਰਨ ਨੌਜਵਾਨ ਦੀ ਮੌਤ
. . .  50 minutes ago
ਨਿੱਕੇ ਘੁੰਮਣ, 29 ਜਨਵਰੀ (ਸਤਬੀਰ ਸਿੰਘ ਘੁੰਮਣ)- ਨਜ਼ਦੀਕੀ ਪਿੰਡ ਲਾਲੋਵਾਲ ਵਿਖੇ ਇੱਕ ਨੌਜਵਾਨ ਵਲੋਂ ਗ਼ਲਤੀ ਨਾਲ ਜ਼ਹਿਰੀਲੀ ਦਵਾਈ ਪੀ ਲੈਣ ਕਾਰਨ ਉਸ ਦੀ ਮੌਤ ਹੋ ਗਈ ਹੈ। ਥਾਣਾ ਘੁੰਮਣ ਕਲਾਂ...
ਗੜ੍ਹਸ਼ੰਕਰ 'ਚ ਰੇਲਵੇ ਵਿਭਾਗ ਨੇ ਨਜਾਇਜ਼ ਕਬਜ਼ਿਆਂ 'ਤੇ ਚਲਾਇਆ ਪੀਲਾ ਪੰਜਾ
. . .  about 1 hour ago
ਗੜ੍ਹਸ਼ੰਕਰ, 29 ਜਨਵਰੀ (ਧਾਲੀਵਾਲ)- ਗੜ੍ਹਸ਼ੰਕਰ ਵਿਖੇ ਰੇਲਵੇ ਫਾਟਕ ਨਜ਼ਦੀਕ ਰੇਲਵੇ ਵਿਭਾਗ ਦੀ ਥਾਂ 'ਚ ਕੀਤੇ ਹੋਏ ਨਜਾਇਜ਼ ਕਬਜ਼ਿਆਂ 'ਤੇ ਅੱਜ ਰੇਲਵੇ ਵਿਭਾਗ ਨੇ ਜੇ. ਸੀ. ਬੀ. ਮਸ਼ੀਨ ਚਲਾ ਕੇ...
ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ 'ਚ ਮੰਡੀ ਗੋਬਿੰਦਗੜ੍ਹ 'ਚ ਪ੍ਰਦਰਸ਼ਨ
. . .  about 1 hour ago
ਮੰਡੀ ਗੋਬਿੰਦਗੜ੍ਹ, 29 ਜਨਵਰੀ (ਬਲਜਿੰਦਰ ਸਿੰਘ)- ਬਹੁਜਨ ਮੁਕਤੀ ਮੋਰਚਾ ਵਲੋਂ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੁੱਧ ਅੱਜ ਭਾਰਤ ਦੇ ਬੰਦ ਦੇ ਦਿੱਤੇ ਸੱਦੇ ਦੇ ਸਮਰਥਨ 'ਚ ਸ਼੍ਰੋਮਣੀ ਅਕਾਲੀ ਦਲ (ਅ.) ਦੇ ਕਾਰਕੁਨਾਂ...
ਪੰਜਾਬ ਦੇ ਦੋ ਆਈ. ਏ. ਐੱਸ. ਅਫ਼ਸਰਾਂ ਦੇ ਤਬਾਦਲੇ
. . .  about 1 hour ago
ਚੰਡੀਗੜ੍ਹ, 29 ਜਨਵਰੀ (ਵਿਕਰਮਜੀਤ ਸਿੰਘ ਮਾਨ)- ਪੰਜਾਬ ਸਰਕਾਰ ਨੇ ਅੱਜ ਸੂਬੇ 'ਚ ਦੋ ਆਈ. ਏ. ਐੱਸ. ਅਫ਼ਸਰਾਂ ਦੇ ਤਬਾਦਲੇ ਅਤੇ ਨਿਯੁਕਤੀਆਂ ਦਾ ਹੁਕਮ ਦਿੱਤਾ...
ਕ੍ਰੈਡਿਟ ਕਾਰਡਾਂ ਦੀਆਂ ਆਨਲਾਈਨ ਠੱਗੀਆਂ ਮਾਰਨ ਵਾਲਾ ਬੈਂਕ ਦਾ ਸੇਲਜ਼ ਅਫ਼ਸਰ ਅਤੇ ਸਾਬਕਾ ਮੁਲਾਜ਼ਮ ਪੁਲਿਸ ਵਲੋਂ ਕਾਬੂ
. . .  about 1 hour ago
ਪਟਿਆਲਾ, 29 ਜਨਵਰੀ (ਅਮਨਦੀਪ ਸਿੰਘ)- ਪਟਿਆਲਾ ਪੁਲਿਸ ਵਲੋਂ ਐਕਸਿਸ ਬੈਂਕ ਦੇ ਸੇਲਜ਼ ਅਫ਼ਸਰ ਅਤੇ ਸਾਬਕਾ ਮੁਲਾਜ਼ਮ ਨੂੰ ਕ੍ਰੈਡਿਟ ਕਾਰਡਾਂ ਦੀਆਂ ਆਨਲਾਈਨ ਠੱਗੀਆਂ ਮਾਰਨ ਦੇ ਮਾਮਲੇ 'ਚ ਕਾਬੂ...
ਵੱਖ-ਵੱਖ ਜਥੇਬੰਦੀਆਂ ਵਲੋਂ ਸੀ. ਏ. ਏ. ਤੇ ਐੱਨ. ਆਰ. ਸੀ. ਦੇ ਵਿਰੋਧ 'ਚ ਹੁਸ਼ਿਆਰਪੁਰ 'ਚ ਵਿਸ਼ਾਲ ਰੋਸ ਮਾਰਚ
. . .  about 1 hour ago
ਹੁਸ਼ਿਆਰਪੁਰ, 29 ਜਨਵਰੀ (ਬਲਜਿੰਦਰਪਾਲ ਸਿੰਘ)- ਵੱਖ-ਵੱਖ ਦਲਿਤ, ਸਿੱਖ, ਮੁਸਲਿਮ, ਈਸਾਈ, ਮੂਲ ਨਿਵਾਸੀ ਅਤੇ ਓ. ਬੀ. ਸੀ. ਵਿੰਗ ਨਾਲ ਸੰਬੰਧਿਤ ਜਥੇਬੰਦੀਆਂ...
ਹੁਸ਼ਿਆਰਪੁਰ 'ਚ ਬਣੇਗਾ ਸਰਕਾਰੀ ਮੈਡੀਕਲ ਕਾਲਜ, ਕੇਂਦਰ ਸਰਕਾਰ ਨੇ ਦਿੱਤੀ ਮਨਜ਼ੂਰੀ
. . .  about 2 hours ago
ਚੰਡੀਗੜ੍ਹ, 29 ਜਨਵਰੀ (ਵਿਕਰਮਜੀਤ ਸਿੰਘ ਮਾਨ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਪੀਲ ਨੂੰ ਸਵੀਕਾਰਦਿਆਂ ਕੇਂਦਰ ਸਰਕਾਰ ਨੇ ਹੁਸ਼ਿਆਰਪੁਰ 'ਚ ਇੱਕ ਨਵੇਂ ਸਰਕਾਰੀ ਮੈਡੀਕਲ ਕਾਲਜ ਦੀ ਸਥਾਪਨਾ...
ਭਾਰਤ-ਨਿਊਜ਼ੀਲੈਂਡ ਤੀਜਾ ਟੀ-20 : ਜਿੱਤ ਲਈ ਭਾਰਤ ਨੇ ਨਿਊਜ਼ੀਲੈਂਡ ਅੱਗੇ ਰੱਖਿਆ 180 ਦੌੜਾਂ ਦਾ ਟੀਚਾ
. . .  about 2 hours ago
ਪੀ. ਜੀ. ਆਈ. ਦੀ ਸੂਬਿਆਂ ਦੇ ਮੁੱਖ ਸਕੱਤਰਾਂ ਨੂੰ ਚਿੱਠੀ, ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ਾਂ ਨੂੰ ਇੱਥੇ ਨਾ ਭੇਜੋ
. . .  about 2 hours ago
ਚੰਡੀਗੜ੍ਹ, 29 ਜਨਵਰੀ (ਵਿਕਰਮਜੀਤ ਸਿੰਘ ਮਾਨ)- ਪ੍ਰੋ. ਜਗਤ ਰਾਮ, ਡਾਇਰੈਕਟਰ ਚੰਡੀਗੜ੍ਹ ਪੀ. ਜੀ. ਆਈ. ਨੇ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਸਣੇ ਕਈ ਸੂਬਿਆਂ ਦੇ ਮੁੱਖ ਸਕੱਤਰਾਂ ਨੂੰ...
ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਸੁਰਜੀਤ ਸਿੰਘ ਦੀ ਪਤਨੀ ਵਲੋਂ ਕੈਪਟਨ ਨਾਲ ਮੁਲਾਕਾਤ
. . .  about 2 hours ago
ਚੰਡੀਗੜ੍ਹ, 29 ਜਨਵਰੀ (ਵਿਕਰਮਜੀਤ ਸਿੰਘ ਮਾਨ)- ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਮਰਹੂਮ ਸੁਰਜੀਤ ਸਿੰਘ ਦੀ ਪਤਨੀ ਜਸਵੀਰ ਕੌਰ ਨੇ ਅੱਜ ਪੰਜਾਬ ਭਵਨ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ...
ਬੈੱਡ 'ਚੋਂ ਮਿਲੇ ਮ੍ਰਿਤਕ ਲੜਕੇ ਦੀ ਭੈਣ ਦਾ ਚੰਡੀਗੜ੍ਹ ਪੁਲਿਸ ਵਲੋਂ ਪਿੰਜਰ ਬਰਾਮਦ
. . .  about 3 hours ago
ਬੈਡਮਿੰਟਨ ਸਟਾਰ ਸਾਇਨਾ ਨੇਹਵਾਲ ਦੀ ਭਾਜਪਾ 'ਚ 'ਐਂਟਰੀ'
. . .  about 3 hours ago
ਭਾਰਤ ਬੰਦ ਦੇ ਸੱਦੇ 'ਤੇ ਜਲੰਧਰ ਦੇ ਪੀ. ਏ. ਪੀ. ਚੌਕ 'ਚ ਜ਼ੋਰਦਾਰ ਪ੍ਰਦਰਸ਼ਨ
. . .  about 3 hours ago
ਪੰਜਾਬ ਭਵਨ 'ਚ ਸੰਸਦ ਮੈਂਬਰਾਂ ਦੀ ਬੈਠਕ ਜਾਰੀ
. . .  about 3 hours ago
ਭਾਜਪਾ 'ਚ ਸ਼ਾਮਲ ਹੋਵੇਗੀ ਬੈਡਮਿੰਟਨ ਸਟਾਰ ਸਾਇਨਾ ਨੇਹਵਾਲ
. . .  about 4 hours ago
ਭਾਰਤ-ਨਿਊਜ਼ੀਲੈਂਡ ਤੀਜਾ ਟੀ-20 : ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਦਾ ਲਿਆ ਫ਼ੈਸਲਾ
. . .  about 4 hours ago
ਸੱਭਿਆਚਾਰਕ ਬੁੱਤਾਂ ਨੂੰ ਹਟਾਉਣ ਦੇ ਫ਼ੈਸਲੇ ਦਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਸਵਾਗਤ
. . .  about 4 hours ago
ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  about 4 hours ago
ਬਸੰਤ ਮੌਕੇ ਫਿਲੌਰ 'ਚ ਜ਼ੋਰਾਂ 'ਤੇ ਵਿਕ ਰਹੀ ਏ ਪਾਬੰਦੀ ਸ਼ੁਦਾ ਚਾਈਨਾ ਡੋਰ, ਰੋਕਣ ਵਾਲਾ ਕੋਈ ਨਹੀਂ
. . .  about 5 hours ago
ਸੰਗਰੂਰ 'ਚ ਪੂਰੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ਬਸੰਤ ਪੰਚਮੀ ਦਾ ਤਿਉਹਾਰ
. . .  about 5 hours ago
ਨਿਰਭੈਆ ਦੇ ਦੋਸ਼ੀ ਮੁਕੇਸ਼ ਨੂੰ ਝਟਕਾ, ਸੁਪਰੀਮ ਕੋਰਟ ਨੇ ਖ਼ਾਰਜ ਕੀਤੀ ਪਟੀਸ਼ਨ
. . .  about 5 hours ago
ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ ਸੁਪਰੀਮ ਕੋਰਟ ਵਲੋਂ ਖ਼ਾਰਜ
. . .  about 5 hours ago
ਜਾਪਾਨ 'ਚ ਲੱਗੇ ਭੂਚਾਲ ਦੇ ਤੇਜ਼ ਝਟਕੇ
. . .  about 6 hours ago
ਚੀਨ 'ਚ ਕੋਰੋਨਾ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 132
. . .  about 6 hours ago
ਅਜਨਾਲਾ ਖੇਤਰ 'ਚ ਹੋਈ ਗੜੇਮਾਰੀ
. . .  about 7 hours ago
ਨਿਊਜ਼ੀਲੈਂਡ 'ਚ ਅੱਜ ਪਹਿਲੀ ਟੀ-20 ਲੜੀ ਜਿੱਤਣ ਦੇ ਇਰਾਦੇ ਨਾਲ ਉੱਤਰੇਗਾ ਭਾਰਤ
. . .  about 7 hours ago
ਲਗਾਤਾਰ ਪੈ ਰਹੇ ਮੀਂਹ ਨੇ ਬਸੰਤ ਦਾ ਮਜ਼ਾ ਕੀਤਾ ਕਿਰਕਿਰਾ
. . .  about 8 hours ago
ਅੱਜ ਦਾ ਵਿਚਾਰ
. . .  about 8 hours ago
ਤਰਨਜੀਤ ਸੰਧੂ ਅਮਰੀਕਾ 'ਚ ਭਾਰਤ ਦੇ ਰਾਜਦੂਤ ਨਿਯੁਕਤ
. . .  1 day ago
ਸੁਖਦੇਵ ਸਿੰਘ ਢੀਂਡਸਾ ਦੇ ਨਾਲ ਹਨ 80 ਫ਼ੀਸਦੀ ਅਕਾਲੀ ਵਰਕਰ - ਪਰਮਿੰਦਰ ਢੀਂਡਸਾ
. . .  1 day ago
ਕੈਪਟਨ ਵੱਲੋਂ ਸੱਭਿਆਚਾਰਕ ਬੁੱਤ ਕਿਸੇ ਹੋਰ ਜਗ੍ਹਾ ਲਾਉਣ ਦੇ ਹੁਕਮ
. . .  1 day ago
ਸਭਿਆਚਾਰਕ ਬੁੱਤਾਂ ਦੇ ਵਿਵਾਦ ਸਬੰਧੀ ਮੀਂਹ ਦੇ ਬਾਵਜੂਦ ਧਰਨਾ ਜਾਰੀ
. . .  1 day ago
ਪਤੀ ਤੋਂ ਦੁਖੀ ਔਰਤ ਨੇ ਸ਼ੱਕੀ ਹਾਲਾਤਾਂ 'ਚ ਲਿਆ ਫਾਹਾ, ਮੌਤ
. . .  1 day ago
1.735 ਕਿੱਲੋ ਅਫ਼ੀਮ ਸਮੇਤ ਇੱਕ ਗ੍ਰਿਫ਼ਤਾਰ
. . .  1 day ago
ਗੜੇਮਾਰੀ ਕਾਰਨ ਫ਼ਸਲਾਂ ਦਾ ਭਾਰੀ ਨੁਕਸਾਨ
. . .  1 day ago
ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ ਪੰਜ ਮੈਂਬਰ ਚੜ੍ਹੇ ਫ਼ਾਜ਼ਿਲਕਾ ਪੁਲਿਸ ਦੇ ਹੱਥੇ
. . .  1 day ago
ਭਾਰੀ ਬਰਫ਼ਬਾਰੀ ਕਾਰਨ ਸ਼ਿਮਲਾ 'ਚ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ
. . .  about 1 hour ago
ਸਿੱਧੂ ਜਿਸ ਵੀ ਪਾਰਟੀ 'ਚ ਜਾਣਗੇ, 2022 'ਚ ਉਸੇ ਪਾਰਟੀ ਦੀ ਸਰਕਾਰ ਬਣੇਗੀ- ਬ੍ਰਹਮਪੁਰਾ
. . .  about 1 hour ago
ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ ਸਾਹਮਣੇ ਆਉਣ ਮਗਰੋਂ ਮੋਹਾਲੀ ਹਵਾਈ ਅੱਡੇ 'ਤੇ ਮਰੀਜ਼ਾਂ ਹੋ ਰਹੀ ਹੈ ਥਰਮਲ ਸਕਰੀਨਿੰਗ
. . .  6 minutes ago
ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਵਲੋਂ ਭਲਕੇ ਸੁਣਾਇਆ ਜਾਵੇਗਾ ਫ਼ੈਸਲਾ
. . .  16 minutes ago
ਮੁੜ ਸ਼ੁਰੂ ਹੋਏ ਮੀਂਹ ਨੇ ਜਨ-ਜੀਵਨ ਕੀਤਾ ਪ੍ਰਭਾਵਿਤ
. . .  26 minutes ago
ਨਾਗਰਿਕਤਾ ਕਾਨੂੰਨ ਤਹਿਤ ਮੁਸਲਮਾਨਾਂ ਨੂੰ ਵੀ ਨਾਗਰਿਕਤਾ ਦਿੱਤੀ ਜਾਵੇ- ਭਾਈ ਲੌਂਗੋਵਾਲ
. . .  43 minutes ago
ਜੇ. ਐੱਨ. ਯੂ. ਵਿਦਿਆਰਥੀ ਸ਼ਰਜੀਲ ਇਮਾਮ ਨੂੰ ਦਿੱਲੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  about 1 hour ago
ਪੰਜਾਬ ਦੇ ਮੌਜੂਦਾ ਹਾਲਾਤ 'ਤੇ ਟਕਸਾਲੀਆਂ ਦੀ ਜਲੰਧਰ 'ਚ ਬੈਠਕ ਸ਼ੁਰੂ
. . .  about 1 hour ago
ਨਿਰਭੈਆ ਦੇ ਦੋਸ਼ੀ ਮੁਕੇਸ਼ ਦਾ ਤਿਹਾੜ ਜੇਲ੍ਹ 'ਚ ਹੋਇਆ ਜਿਨਸੀ ਸ਼ੋਸ਼ਣ- ਵਕੀਲ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 30 ਭਾਦੋਂ ਸੰਮਤ 551

ਸੰਗਰੂਰ

ਪੰਜਾਬ ਦੇ ਛੇ ਜ਼ਿਲ੍ਹਿਆਂ ਨੂੰ ਮਿਲਣਗੇ ਹਾਕੀ ਦੇ ਐਸਟੋਟਰਫ਼ ਮੈਦਾਨ-ਰਾਣਾ ਸੋਢੀ

ਸੰਗਰੂਰ, 14 ਸਤੰਬਰ (ਸੁਖਵਿੰਦਰ ਸਿੰਘ ਫੁੱਲ, ਅਮਨਦੀਪ ਸਿੰਘ ਬਿੱਟਾ)- ਪੰਜਾਬ ਦੇ ਖੇਡਾਂ, ਯੁਵਕ ਸੇਵਾਵਾਂ ਅਤੇ ਐਨ.ਆਰ.ਆਈ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਦਾ ਪੱਧਰ ਉੱਚਾ ਚੁੱਕਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਖੇਡ ਵਿਭਾਗ ਯਤਨਸ਼ੀਲ ਹੈ ਕਿ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀ ਪੰਜਾਬ ਤੋਂ ਪੈਦਾ ਕੀਤੇ ਜਾਣ। ਸ੍ਰੀ ਸੋਢੀ ਅੱਜ ਇੱਥੇ ਵਾਰ ਹੀਰੋਜ਼ ਸਟੇਡੀਅਮ ਵਿਖੇ 31ਵੀਂ ਨਾਰਥ ਜ਼ੋਨ ਜੂਨੀਅਰ ਅਥਲੈਟਿਕਸ ਚੈਂਪੀਅਨਸ਼ਿਪ ਦੇ ਉਦਘਾਟਨੀ ਸਮਾਰੋਹ ਉੱਤੇ ਪੁੱਜੇ ਹੋਏ ਸਨ। ਅਜੀਤ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਰਾਸ਼ਟਰੀ ਖੇਡ ਹਾਕੀ ਨੂੰ ਪ੍ਰਫੁੱਲਿਤ ਕਰਨ ਹਿਤ ਪੰਜਾਬ ਦੇ ਛੇ ਜ਼ਿਲ੍ਹਿਆਂ ਜਿਨ੍ਹਾਂ ਵਿਚ ਸੰਗਰੂਰ ਵੀ ਸ਼ਾਮਲ ਹੈ, ਵਿਖੇ ਐਸਟੋਟਰਫ ਹਾਕੀ ਗਰਾਉਂਡ ਤਿਆਰ ਕੀਤੇ ਜਾ ਰਹੇ ਹਨ ਅਤੇ ਇਹ ਕੰਮ ਆਉਂਦੇ ਕੁਝ ਦਿਨਾਂ ਉਪਰੰਤ ਹੋ ਜਾਣਗੇ। ਖੇਡ ਵਿਭਾਗ ਵਿਚ ਕੋਚਾਂ ਦੀ ਕਮੀ ਨੂੰ ਜਲਦ ਦੂਰ ਕਰਨ ਦਾ ਭਰੋਸਾ ਦਿੰਦਿਆਂ ਰਾਣਾ ਸੋਢੀ ਨੇ ਕਿਹਾ ਕਿ ਇਹ ਪ੍ਰਕਿਰਿਆ ਆਉਂਦੇ ਪੰਦਰਾਂ ਦਿਨਾਂ ਬਾਅਦ ਆਰੰਭ ਕੀਤੀ ਜਾਵੇਗੀ ਅਤੇ ਇਹ ਭਰਤੀ ਨਿਰੋਲ ਮੈਰਿਟ 'ਤੇ ਰੈਗੂਲਰ ਕਰਨ ਦੀ ਵੀ ਤਜਵੀਜ਼ ਹੈ। ਸਕੂਲਾਂ ਵਿਚ ਡੀ.ਪੀ.ਈ ਅਤੇ ਪੀ.ਟੀ. ਅਧਿਆਪਕਾਂ ਦੀ ਘਾਟ ਸਬੰਧੀ ਵੀ ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਨੂੰ ਇਸ ਸਬੰਧੀ ਪੱਤਰ ਵਿਹਾਰ ਕੀਤਾ ਜਾ ਰਿਹਾ ਹੈ ਅਤੇ ਇਨ੍ਹਾਂ ਅਧਿਆਪਕਾਂ ਦੀ ਘਾਟ ਨੂੰ ਜਲਦ ਦੂਰ ਕਰ ਲਿਆ ਜਾਵੇਗਾ। ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਯੋਗਰਾਜ, ਜ਼ਿਲ੍ਹਾ ਮਹਿਲਾ ਕਾਂਗਰਸ ਦੇ ਪ੍ਰਧਾਨ ਬੀਬੀ ਬਲਵੀਰ ਕੌਰ ਸੈਣੀ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਹਰਬੰਸ ਸਿੰਘ ਗਰਚਾ, ਅਥਲੈਟਿਕ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਏ.ਕੇ ਸ਼ਰਮਾ, ਜਨਰਲ ਸਕੱਤਰ ਸੰਜੇ ਮੰਗਵਾਲ, ਰੇਸਮ ਸਿੰਘ ਨੰਬਰਦਾਰ, ਡਾਇਰੈਕਟਰ ਆਫ਼ ਮੀਟ ਰਸਵਿੰਦਰ ਸਿੰਘ, ਨੱਥੂ ਲਾਲ ਢੀਂਗਰਾ, ਜਗਸੀਰ ਸਿੰਘ, ਰੁਪਿੰਦਰ ਸਿੰਘ ਕਲੇਰ, ਮਨਪ੍ਰੀਤ ਸਿੰਘ ਚਹਿਲ, ਕੌਂਸਲਰ ਬੀਬੀ ਮਨਜੀਤ ਕੌਰ ਸੈਣੀ, ਅਮਰਜੀਤ ਸਿੰਘ ਸੈਣੀ ਅਤੇ ਜਗਵਿੰਦਰ ਸਿੰਘ ਬਨੀ ਸੈਣੀ ਵੀ ਮੌਜੂਦ ਸਨ।

ਖੇਡ ਮੰਤਰੀ ਵਲੋਂ ਸੰਗਰੂਰ ਵਿਖੇ 31ਵੀਂ ਉੱਤਰੀ ਖੇਤਰ ਜੂਨੀਅਰ ਅਥਲੈਟਿਕਸ ਚੈਂਪੀਅਨਸ਼ਿਪ ਦਾ ਉਦਘਾਟਨ

ਸੰਗਰੂਰ, 14 ਸਤੰਬਰ (ਸੁਖਵਿੰਦਰ ਸਿੰਘ ਫੁੱਲ, ਅਮਨਦੀਪ ਸਿੰਘ ਬਿੱਟਾ)-ਪੰਜਾਬ ਦੇ ਖੇਡਾਂ, ਯੁਵਕ ਸੇਵਾਵਾਂ ਅਤੇ ਐਨ.ਆਰ.ਆਈ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਵਾਰ ਹੀਰੋਜ਼ ਸਟੇਡੀਅਮ ਸੰਗਰੂਰ ਵਿਖੇ ਜ਼ਿਲ੍ਹਾ ਅਥਲੈਟਿਕਸ ਐਸੋਸੀਏਸ਼ਨ ਵਲੋਂ ...

ਪੂਰੀ ਖ਼ਬਰ »

ਬੇਰੁਜ਼ਗਾਰ ਬੀ. ਐੱਡ ਅਧਿਆਪਕਾਂ ਨੇ ਫੂਕੀ ਕੈਪਟਨ ਦੇ ਲਾਰਿਆਂ ਦੀ ਪੰਡ

ਸੰਗਰੂਰ, 14 ਸਤੰਬਰ (ਧੀਰਜ ਪਸ਼ੌਰੀਆ)-ਟੈੱਟ ਪਾਸ ਬੇਰੁਜ਼ਗਾਰ ਬੀ. ਐੱਡ ਅਧਿਆਪਕਾਂ ਦੇ ਡਿਪਟੀ ਕਮਿਸ਼ਨਰ ਦਫ਼ਤਰ ਸੰਗਰੂਰ ਅੱਗੇ ਲਾਏ ਪੱਕੇ ਮੋਰਚੇ ਦੇ ਸੱਤਵੇਂ ਦਿਨ ਸੰਗਰੂਰ-ਬਰਨਾਲਾ ਮਾਰਗ ਉੱਤੇ ਰੇਲਵੇ ਓਵਰ ਬਰਿੱਜ 'ਤੇ ਟ੍ਰੈਫ਼ਿਕ ਜਾਮ ਕਰ ਕੇ ਵਿਧਾਨ ਸਭਾ ਚੋਣਾਂ 2017 ...

ਪੂਰੀ ਖ਼ਬਰ »

ਲਹਿਰਾਗਾਗਾ ਮੰਡੀ 'ਚ ਨਰਮੇ ਦੀ ਆਮਦ ਸ਼ੁਰੂ, 5350 ਰੁਪਏ ਕੁਇੰਟਲ ਵਿਕਿਆ ਨਰਮਾ

ਲਹਿਰਾਗਾਗਾ, 14 ਸਤੰਬਰ (ਗਰਗ, ਢੀਂਡਸਾ) - ਲਹਿਰਾਗਾਗਾ ਦੀ ਅਨਾਜ ਮੰਡੀ ਅੰਦਰ ਇਸ ਸਾਲ ਦੇ ਸਾਉਣੀ ਦੀ ਫ਼ਸਲ ਨਰਮੇ ਦੀ ਪਹਿਲੀ ਆਮਦ ਹੋਈ ਜਿਸ ਵਿਚ ਵੱਖ-ਵੱਖ ਆੜ੍ਹਤੀਆਂ ਦੇ ਲਗਭਗ 10-12 ਕੁਇੰਟਲ ਦੀਆਂ ਢੇਰੀਆਂ ਆਈਆਂ | ਆੜ੍ਹਤੀ ਧਰਮਪਾਲ ਐਾਡ ਕੰਪਨੀ ਦੀ ਦੁਕਾਨ 'ਤੇ ਪਿੰਡ ...

ਪੂਰੀ ਖ਼ਬਰ »

ਨਾਬਾਲਗ ਲੜਕੇ ਨੂੰ ਖ਼ੁਦਕੁਸ਼ੀ ਕਰਨ ਲਈ ਮਜਬੂਰ ਕਰਨ 'ਤੇ 3 ਿਖ਼ਲਾਫ਼ ਮਾਮਲਾ ਦਰਜ

ਧਰਮਗੜ੍ਹ, 14 ਸਤੰਬਰ (ਗੁਰਜੀਤ ਸਿੰਘ ਚਹਿਲ)-ਸਥਾਨਕ ਥਾਣੇ ਵਿਖੇ ਦੋ ਪੁਰਸਾਂ ਅਤੇ ਇਕ ਔਰਤ ਿਖ਼ਲਾਫ਼ ਇਕ ਨਾਬਾਲਗ ਲੜਕੇ ਨੂੰ ਖ਼ੁਦਕੁਸ਼ੀ ਕਰਨ ਲਈ ਮਜਬੂਰ ਕਰਨ 'ਤੇ ਮੁਕੱਦਮਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਥਾਣਾ ਮੁਖੀ ਸਬ-ਇੰਸਪੈਕਟਰ ਸੁਰਜਨ ਸਿੰਘ ਅਤੇ ਇਸ ...

ਪੂਰੀ ਖ਼ਬਰ »

3 ਵਿਅਕਤੀਆਂ ਪਾਸੋਂ ਨਸ਼ੀਲੀਆਂ ਗੋਲੀਆਂ, ਸ਼ਰਾਬ ਤੇ 64 ਲੱਖ ਰੁਪਏ ਬਰਾਮਦ

ਧੂਰੀ, 14 ਸਤੰਬਰ (ਸੰਜੇ ਲਹਿਰੀ, ਦੀਪਕ, ਭੁੱਲਰ)-ਡੀ. ਐਸ. ਪੀ. ਧੂਰੀ ਸ੍ਰੀ ਰਛਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਵਲੋਂ ਵੱਖ-ਵੱਖ ਮਾਮਲਿਆਂ ਵਿਚ 250 ਨਸ਼ੀਲੀਆਂ ਗੋਲੀਆਂ, 200 ਬੋਤਲ ਸ਼ਰਾਬ ਅਤੇ 64 ਲੱਖ ਰੁਪਏ ਬਰਾਮਦ ਕਰਕੇ ਦੋਸ਼ੀ ਵਿਅਕਤੀਆਂ ਿਖ਼ਲਾਫ਼ ...

ਪੂਰੀ ਖ਼ਬਰ »

ਬਿਜਲੀ ਘਰ ਦੀ ਇਮਾਰਤ ਨੂੰ ਅੱਗ ਲੱਗਣ ਕਾਰਨ ਲਗਪਗ 20 ਲੱਖ ਦਾ ਨੁਕਸਾਨ

ਧੂਰੀ, 14 ਸਤੰਬਰ (ਸੰਜੇ ਲਹਿਰੀ, ਭੁੱਲਰ)-ਅੱਜ ਸਵੇਰੇ ਬਿਜਲੀ ਘਰ ਸ਼ਹਿਰੀ ਦੇ ਦਫ਼ਤਰ ਵਿਖੇ ਅਚਾਨਕ ਅੱਗ ਲੱਗਣ ਕਾਰਨ ਬਿਜਲੀ ਦਫ਼ਤਰ ਦਾ ਤਕਰੀਬਨ 20 ਲੱਖ ਰੁਪਏ ਦਾ ਨੁਕਸਾਨ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਦਿੰਦਿਆਂ ਪਾਵਰਕਾਮ ਦੇ ਐਸ.ਡੀ.ਓ. ਸ਼ਹਿਰੀ ਸ੍ਰੀ ...

ਪੂਰੀ ਖ਼ਬਰ »

ਬਾਰਾਂ ਸਾਲ ਪੁਰਾਣੇ ਮਾਮਲੇ ਵਿਚੋਂ ਰਵੀ ਦਿਓਲ ਬਰੀ

ਸੰਗਰੂਰ, 14 ਸਤੰਬਰ (ਧੀਰਜ ਪਸ਼ੌਰੀਆ) - ਜੱਜ ਅਮਰੀਸ ਕੁਮਾਰ ਜੈਨ ਦੀ ਅਦਾਲਤ ਨੇ ਰਵੀ ਦਿਓਲ ਨਾਂਅ ਦੇ ਬਹੁਚਰਚਿਤ ਵਿਅਕਤੀ ਨੰੂ ਬਾਰਾਂ ਸਾਲ ਪਹਿਲਾਂ ਸਿਟੀ ਪੁਲਿਸ ਥਾਣਾ ਸੰਗਰੂਰ ਵਿਖੇ ਦਰਜ ਇਕ ਮਾਮਲੇ ਵਿਚੋਂ ਬਰੀ ਕਰਨ ਦੇ ਨਾਲ 2012 ਵਿਚ ਅਦਾਲਤ ਦੇ ਹੁਕਮਾਂ ਦੀ ਉਲੰਘਣਾ ...

ਪੂਰੀ ਖ਼ਬਰ »

ਬਾਬਾ ਵਿਸ਼ਵਕਰਮਾ ਮੰਦਰ ਵਿਵਾਦ ਵਿਚ ਦੂਜੀ ਧਿਰ ਦਾ ਵਿਅਕਤੀ ਵੀ ਪੁੱਜਿਆ ਜੇਲ੍ਹ

ਸੰਗਰੂਰ, 14 ਸਤੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)- ਬੀਤੇ ਦਿਨੀਂ ਸੰਗਰੂਰ ਵਿਚ ਚਰਚਾ ਦਾ ਵਿਸ਼ਾ ਬਣੇ ਰਹੇ ਬਾਬਾ ਵਿਸ਼ਵਕਰਮਾ ਮੰਦਰ ਵਿਵਾਦ ਵਿਚ ਅੱਜ ਉਸ ਵੇਲੇ ਨਵਾਂ ਮੋੜ ਆਇਆ ਜਦ ਪੁਲਿਸ ਨੇ ਇਸ ਮਾਮਲੇ ਵਿਚ ਲੋੜੀਂਦੇ ਦੂਜੀ ਧਿਰ ਦੇ ਇਕ ਵਿਅਕਤੀ ਅਰਵਿੰਦਰ ...

ਪੂਰੀ ਖ਼ਬਰ »

ਕਾਲੜਾ ਨੇ 312 ਵਿਦੇਸ਼ੀ ਸਿੱਖਾਂ ਦਾ ਨਾਂਅ ਕਾਲੀ ਸੂਚੀ ਤੋਂ ਹਟਾਉਣ ਦੇ ਫ਼ੈਸਲੇ ਦਾ ਕੀਤਾ ਸਵਾਗਤ

ਸੰਗਰੂਰ, 14 ਸਤੰਬਰ (ਸੁਖਵਿੰਦਰ ਸਿੰਘ ਫੁੱਲ)-312 ਵਿਦੇਸ਼ੀ ਸਿੱਖਾਂ ਦਾ ਨਾਂਅ ਕੇਂਦਰ ਦੀ ਭਾਜਪਾ ਸਰਕਾਰ ਦੇ ਕਾਲੀ ਸੂਚੀ ਤੋਂ ਹਟਾਉਣ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਜਤਿੰਦਰ ਕਾਲੜਾ, ਨਵ-ਨਿਯੁਕਤ ਮੈਂਬਰ ਜਨ ਜਾਗਰਨ ਅਭਿਆਨ, ਪੰਜਾਬ ਅਤੇ ਸੂਬਾ ਕਮੇਟੀ ਮੈਂਬਰ ਭਾਜਪਾ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਖੇਡਾਂ ਵਿਚ ਮੂਲੋਵਾਲ ਦੇ ਵਿਦਿਆਰਥੀ ਛਾਏ

ਮੂਲੋਵਾਲ, 14 ਸਤੰਬਰ (ਲਖਵੀਰ ਸਿੰਘ ਧਾਂਦਰਾ)-ਸੰਤ ਬਾਬਾ ਰਣਜੀਤ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮੂਲੋਵਾਲ ਦੇ ਵਿਦਿਆਰਥੀ ਵੱਖ-ਵੱਖ ਸਕੂਲਾਂ ਵਿਚ ਹੋਏ ਖੇਡਾਂ ਦੇ ਟਰਾਇਲ ਵਿਚ ਯੋਗਾ ਅਤੇ ਰੱਸਾਕੱਸੀ ਮੁਕਾਬਲਿਆਂ ਵਿਚ ਛਾਏ ਰਹੇ | ਜਿਸ ਤਹਿਤ ਸਰਕਾਰੀ ਸੀਨੀਅਰ ...

ਪੂਰੀ ਖ਼ਬਰ »

ਵਿਦੇਸ਼ਾਂ ਵਿਚ ਨਰਸਿੰਗ ਕਿੱਤੇ ਦੀ ਭਾਰੀ ਮੰਗ ਕਾਰਨ ਨਰਸਿੰਗ ਦਾ ਵਧਿਆ ਰੁਝਾਨ-ਛੀਨਾ

ਧੂਰੀ, 14 ਸਤੰਬਰ (ਸੰਜੇ ਲਹਿਰੀ, ਦੀਪਕ)-ਦੇਸ਼ ਭਗਤ ਕਾਲਜ ਟਰੱਸਟ ਅਧੀਨ ਚੱਲ ਰਹੀ ਮਾਤਾ ਗੁਜਰੀ ਨਰਸਿੰਗ ਕਾਲਜ ਬੱਬਨਪੁਰ ਦੇ ਪਿ੍ੰਸੀਪਲ ਸ੍ਰੀ ਸਵਿੰਦਰ ਸਿੰਘ ਛੀਨਾ ਨੇ ਦੱਸਿਆ ਕਿ ਨੌਜਵਾਨ ਮੁੰਡੇ-ਕੁੜੀਆਂ ਵਿਚ ਵਿਦੇਸ਼ ਜਾਣ ਦੇ ਦਿਨੋਂ-ਦਿਨ ਵੱਧ ਰਹੇ ਰੁਝਾਨ ਕਾਰਨ ...

ਪੂਰੀ ਖ਼ਬਰ »

ਬਿਜਲੀ ਚੋਰੀ ਦੀ ਚੈਕਿੰਗ ਕਰਨ ਆਈ ਟੀਮ ਨੂੰ ਕਿਸਾਨ ਯੂਨੀਅਨ ਨੇ ਬਣਾਇਆ ਬੰਦੀ

ਘਰਾਚੋਂ, 14 ਸਤੰਬਰ (ਘੁਮਾਣ)-ਬੀਤੀ ਰਾਤ ਪਿੰਡ ਨਾਗਰਾ ਵਿਖੇ ਬਿਜਲੀ ਵਿਭਾਗ ਦੀ ਚੈਕਿੰਗ ਟੀਮ ਨੂੰ ਪਿੰਡ ਵਾਸੀਆਂ ਵਲੋਂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ ਹੇਠ ਬੰਦੀ ਬਣਾਉਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਸ਼ਾਮ ਦੇ ਪੰਜ ਛੇ ਵਜੇ ਦੇ ਕਰੀਬ ਦੋ ...

ਪੂਰੀ ਖ਼ਬਰ »

ਅਮਨ ਅਰੋੜਾ ਕੁੱਟਮਾਰ ਮਾਮਲੇ 'ਚੋਂ ਲੋੜੀਂਦੇ ਪਤੀ-ਪਤਨੀ ਮੁਹਾਲੀ ਤੋਂ ਗਿ੍ਫ਼ਤਾਰ

ਸੰਗਰੂਰ, 14 ਸਤੰਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)-ਸ਼ਹਿਰ ਅੰਦਰ ਪਿਛਲੇ ਕੁਝ ਦਿਨਾਂ ਤੋਂ ਚਰਚਾ ਦਾ ਵਿਸ਼ਾ ਬਣੇ ਅਮਨ ਅਰੋੜਾ ਨਾਂਅ ਦੇ ਨੌਜਵਾਨ ਦੀ ਬੇਰਹਿਮੀ ਨਾਲ ਹੋਈ ਕੁੱਟਮਾਰ ਮਾਮਲੇ ਵਿਚ ਨਾਮਜ਼ਦ ਪਤੀ-ਪਤਨੀ ਨੂੰ ਸੰਗਰੂਰ ਪੁਲਿਸ ਨੇ ਗਿ੍ਫ਼ਤਾਰ ਕਰਨ ਦਾ ...

ਪੂਰੀ ਖ਼ਬਰ »

ਨਹਿਰ 'ਚ ਡੁੱਬਣ ਕਾਰਨ ਨੌਜਵਾਨ ਦੀ ਮੌਤ

ਅਮਰਗੜ੍ਹ, 14 ਸਤੰਬਰ (ਸੁਖਜਿੰਦਰ ਸਿੰਘ ਝੱਲ)-ਸਥਾਨਕ ਗਿਆਨੀ ਜੈਲ ਸਿੰਘ ਕਾਲੋਨੀ 'ਚ ਰਹਿੰਦੇ 35 ਸਾਲਾ ਨੌਜਵਾਨ ਦੀ ਨਹਿਰ ਵਿਚ ਡੁੱਬਣ ਕਾਰਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਰਾਜੇਸ਼ ਕੁਮਾਰ ਮਲਹੋਤਰਾ ਨੇ ਦੱਸਿਆ ...

ਪੂਰੀ ਖ਼ਬਰ »

ਸਤਨਾਮ ਸਿੰਘ ਘੁਮਾਣ ਦੀ ਅਗਵਾਈ 'ਚ ਕਾਂਗਰਸੀਆਂ ਕੀਤੀ ਬੈਠਕ

ਦਿੜ੍ਹਬਾ ਮੰਡੀ, 14 ਸਤੰਬਰ (ਪਰਵਿੰਦਰ ਸੋਨੂੰ)- ਅਨਾਜ ਮੰਡੀ ਦਿੜ੍ਹਬਾ ਵਿਖੇ ਵਿਧਾਨ ਸਭਾ ਹਲਕਾ ਦਿੜ੍ਹਬਾ ਦੇ ਵਰਕਰਾਂ ਸੂਬਾ ਸਕੱਤਰ ਸਤਨਾਮ ਸਿੰਘ ਘੁਮਾਣ ਦੀ ਅਗਵਾਈ ਹੇਠ ਰੱਖੀ ਵਿਸ਼ੇਸ਼ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਰਾਜਿੰਦਰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਬੱਚਾ ਗੰਭੀਰ ਜ਼ਖ਼ਮੀ

ਭਵਾਨੀਗੜ੍ਹ, 14 ਸਤੰਬਰ (ਰਣਧੀਰ ਸਿੰਘ ਫੱਗੂਵਾਲਾ, ਪਵਿੱਤਰ ਸਿੰਘ ਬਾਲਦ) - ਸਥਾਨਕ ਬਲਿਆਲ ਨੂੰ ਜਾਂਦੀ ਸੜਕ 'ਤੇ ਇਕ ਟਰੈਕਟਰ-ਟਰਾਲੀ ਅਤੇ ਸਾਈਕਲ ਵਿਚਕਾਰ ਹੋਏ ਹਾਦਸੇ ਵਿਚ ਇਕ 10 ਸਾਲਾ ਬੱਚੇ ਦੇ ਗੰਭੀਰ ਰੂਪ ਵਿਚ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ | ਇਸ ਸਬੰਧੀ ...

ਪੂਰੀ ਖ਼ਬਰ »

ਲੁੱਟ-ਖੋਹ ਦੀ ਸਾਜਿਸ਼ ਕਰਨ ਦੇ ਦੋਸ਼ਾਂ 'ਚੋਂ ਬਰੀ

ਸੰਗਰੂਰ, 14 ਸਤੰਬਰ (ਧੀਰਜ ਪਸ਼ੌਰੀਆ)-ਵਧੀਕ ਸੈਸ਼ਨ ਜੱਜ ਸਮਰਿਤੀ ਧੀਰ ਦੀ ਅਦਾਲਤ ਨੇ ਲੁੱਟ-ਖੋਹ ਦੀ ਸਾਜਿਸ਼ ਬਣਾਉਣ ਦੇ ਦੋਸ਼ਾਂ ਵਿਚੋਂ ਕੁਲਵਿੰਦਰ ਸਿੰਘ ਵਾਸੀ ਰਾਮਗੜ ਸਮੇਤ ਤਿੰਨ ਵਿਅਕਤੀਆਂ ਨੰੂ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਵਕੀਲ ਸੰਦੀਪ ...

ਪੂਰੀ ਖ਼ਬਰ »

ਪ੍ਰਧਾਨ ਗੋਰਾ ਦੀ ਅਗਵਾਈ 'ਚ ਮੰਡੀ ਬੋਰਡ ਦੇ ਉਪ ਚੇਅਰਮੈਨ ਵਿਜੇ ਕਾਲੜਾ ਦਾ ਸਨਮਾਨ

ਮਲੇਰਕੋਟਲਾ, 14 ਸਤੰਬਰ (ਕੁਠਾਲਾ)-ਅੱਜ ਆੜ੍ਹਤੀਆ ਐਸੋਸੀਏਸ਼ਨ ਮਲੇਰਕੋਟਲਾ ਦੇ ਪ੍ਰਧਾਨ ਮੁਹੰਮਦ ਸਾਜ਼ਿਦ ਗੋਰਾ ਦੀ ਅਗਵਾਈ ਹੇਠ ਕਰੀਬ ਇਕ ਦਰਜਨ ਤੋਂ ਵੱਧ ਆੜ੍ਹਤੀਆਂ ਦੇ ਇਕ ਵਫ਼ਦ ਨੇ ਪੰਜਾਬ ਮੰਡੀ ਬੋਰਡ ਦੇ ਨਵ-ਨਿਯੁਕਤ ਉਪ ਚੇਅਰਮੈਨ ਸ੍ਰੀ ਵਿਜੇ ਕਾਲੜਾ ਨਾਲ ...

ਪੂਰੀ ਖ਼ਬਰ »

ਸਰਪੰਚ ਦੇ ਬਿਆਨਾਂ ਦੇ ਆਧਾਰ 'ਤੇ 2 ਵਿਅਕਤੀਆਂ ਿਖ਼ਲਾਫ਼ ਮੁਕੱਦਮਾ ਦਰਜ

ਮੂਲੋਵਾਲ, 14 ਸਤੰਬਰ (ਲਖਵੀਰ ਸਿੰਘ ਧਾਂਦਰਾ)-ਨੇੜਲੇ ਪਿੰਡ ਘਨੌਰੀ ਕਲਾਂ ਦੇ ਸਰਪੰਚ ਦੇ ਬਿਆਨਾਂ ਦੇ ਆਧਾਰ 'ਤੇ 2 ਵਿਅਕਤੀਆਂ ਦੇ ਿਖ਼ਲਾਫ਼ ਮੁਕੱਦਮਾ ਦਰਜ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਥਾਣਾ ਸਦਰ ਧੂਰੀ ਦੇ ਐਸ.ਐਚ.ਓ. ਹਰਵਿੰਦਰ ਸਿੰਘ ਖਹਿਰਾ ਨੇ ...

ਪੂਰੀ ਖ਼ਬਰ »

ਚੰਡੀਗੜ੍ਹ ਯੂਨੀਵਰਸਿਟੀ ਦਾ ਨਾਂਅ ਚੋਟੀ ਦੀਆਂ 'ਵਰਸਿਟੀਆਂ 'ਚ ਸ਼ਾਮਿਲ, ਨੈਕ ਵਲੋਂ ਮਿਲਿਆ ਏ+ ਦਰਜਾ

ਚੰਡੀਗੜ੍ਹ, 14 ਸਤੰਬਰ (ਅਜਾਇਬ ਸਿੰਘ ਔਜਲਾ)-ਚੰਡੀਗੜ੍ਹ ਯੂਨੀਵਰਸਿਟੀ 'ਨੈਕ' ਤੋਂ ਏ+ ਦਰਜਾ ਹਾਸਲ ਕਰਨ ਵਾਲੀ ਪੰਜਾਬ ਦੀ ਪਹਿਲੀ ਸਟੇਟ ਪ੍ਰਾਈਵੇਟ ਯੂਨੀਵਰਸਿਟੀ ਬਣੀ ਹੈ ਇਹ ਗੱਲ ਅੱਜ ਚੰਡੀਗੜ੍ਹ ਪ੍ਰੈੱਸ ਕਲੱਬ ਵਿਖੇ ਇਕ ਪੱਤਰਕਾਰ ਸੰਮੇਲਨ ਦੌਰਾਨ ਚੰਡੀਗੜ੍ਹ ...

ਪੂਰੀ ਖ਼ਬਰ »

ਪੂਨੀਆ ਮਹਾਂ ਪੰਚਾਇਤ ਦੇ ਅਮਨਦੀਪ ਸਿੰਘ ਪੂਨੀਆ ਬਣੇ ਪੰਜਾਬ ਪ੍ਰਧਾਨ

ਸੰਗਰੂਰ, 14 ਸਤੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਭਾਰਤੀ ਜਨਤਾ ਪਾਰਟੀ ਦੇ ਸੂਬਾਈ ਆਗੂ ਅਮਨਦੀਪ ਸਿੰਘ ਪੂਨੀਆਂ ਨੂੰ ਕੇਂਦਰੀ ਪੂਨੀਆ ਮਹਾਂ ਪੰਚਾਇਤ ਦੀ ਪੰਜਾਬ ਇਕਾਈ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | 'ਅਜੀਤ' ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਅਮਨਦੀਪ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਵਲੋਂ ਧਰਨਾ 25 ਤੋਂ

ਲੌਾਗੋਵਾਲ, 14 ਸਤੰਬਰ (ਸ.ਸ.ਖੰਨਾ)- ਇੱਥੋਂ ਨੇੜਲੇ ਪਿੰਡ ਮੰਡੇਰ ਕਲਾਂ ਵਿਖੇ ਕਿਰਤੀ ਕਿਸਾਨ ਯੂਨੀਅਨ ਵਲੋਂ ਕਿਸਾਨਾਂ ਦੀ ਭਰਵੀਂ ਮੀਟਿੰਗ ਕੀਤੀ ਗਈ ਜਿਸ ਵਿਚ ਕਿਰਤੀ ਕਿਸਾਨ ਯੂਨੀਅਨ ਦੇ ਕਨਵੀਨਰ ਨੇ ਬੋਲਦਿਆਂ ਕਿਹਾ ਕਿ 25 ਤੋਂ 27 ਸਤੰਬਰ ਤੱਕ ਡੀ.ਸੀ ਦਫ਼ਤਰ ਸੰਗਰੂਰ ...

ਪੂਰੀ ਖ਼ਬਰ »

ਕਾਲੀ ਸੂਚੀ ਵਿਚੋਂ ਨਾਂਅ ਹਟਾ ਦੇਣ ਨਾਲ ਸਿੱਖਾਂ ਨੂੰ 3 ਦਹਾਕਿਆਂ ਬਾਅਦ ਇਨਸਾਫ਼ ਮਿਲਿਆ-ਕਾਕੜਾ, ਭੜ੍ਹੋ

ਭਵਾਨੀਗੜ੍ਹ, 14 ਸਤੰਬਰ (ਫੱਗੂਵਾਲਾ, ਬਾਲਦ)-ਕੇਂਦਰ ਸਰਕਾਰ ਵਲੋਂ 312 ਸਿੱਖਾਂ ਦੇ ਨਾਂਅ ਕਾਲੀ ਸੂਚੀ ਵਿਚੋਂ ਹਟਾ ਕੇ ਸਿੱਖਾਂ ਨੂੰ ਕਰੀਬ 30 ਸਾਲਾਂ ਬਾਅਦ ਇਨਸਾਫ਼ ਦਿੱਤਾ ਹੈ, ਇਹ ਵਿਚਾਰ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਹਰਵਿੰਦਰ ਸਿੰਘ ਕਾਕੜਾ ਅਤੇ ਸਾਬਕਾ ...

ਪੂਰੀ ਖ਼ਬਰ »

ਠੇਕਾ ਮੁਲਾਜ਼ਮ ਯੂਨੀਅਨ ਵਲੋਂ ਧਰਨੇ ਦੀ ਚਿਤਾਵਨੀ

ਲੌਾਗੋਵਾਲ, 14 ਸਤੰਬਰ (ਸ.ਸ. ਖੰਨਾ)-ਪਾਵਰਕਾਮ ਐਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ (ਬਿਜਲੀ ਬੋਰਡ) ਦੀ ਮੀਟਿੰਗ ਵਾਟਰ ਵਰਕਸ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਬਲਿਹਾਰ ਸਿੰਘ, ਸਰਕਲ ਪ੍ਰਧਾਨ ਚਮਕੌਰ ਸਿੰਘ, ਸਕੱਤਰ ਰਾਜਵੀਰ ਸਿੰਘ, ਕਰਨੈਲ ...

ਪੂਰੀ ਖ਼ਬਰ »

ਮੋਟਰਾਂ ਦੇ ਲੋਡ ਵਧਾਉਣ ਲਈ ਸਮਾਂ 31 ਦਸੰਬਰ ਤੱਕ ਵਧਾਉਣ ਦੀ ਮੰਗ

ਮੂਲੋਵਾਲ, 14 ਸਤੰਬਰ (ਲਖਵੀਰ ਸਿੰਘ ਧਾਂਦਰਾ)-ਕਿਸਾਨ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਮਾ. ਕਿ੍ਪਾਲ ਸਿੰਘ ਰਾਜੋਮਾਜਰਾ ਨੇ ਕਿਹਾ ਕਿ ਬਿਜਲੀ ਮਹਿਕਮੇ ਵਲੋਂ ਚਲਾਈ ਵੀ.ਡੀ.ਐਸ. ਸਕੀਮ ਦੀ ਤਾਰੀਖ਼ ਵਧਾ ਕੇ 31 ਦਸੰਬਰ ਤੱਕ ਕੀਤੀ ਜਾਵੇ ਤਾਂ ਕਿ ਜਿਨ੍ਹਾਂ ਕਿਸਾਨਾਂ ...

ਪੂਰੀ ਖ਼ਬਰ »

ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਹਰ ਸ਼ਹਿਰ ਦੇ ਸਟੇਡੀਅਮ ਦਾ ਵਿਕਾਸ ਕੀਤਾ ਜਾਵੇਗਾ-ਰਾਣਾ ਸੋਢੀ

ਭਵਾਨੀਗੜ੍ਹ, 14 ਸਤੰਬਰ (ਫੱਗੂਵਾਲਾ, ਬਾਲਦ) - ਪੰਜਾਬ ਸਰਕਾਰ ਵਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਹਰ ਸ਼ਹਿਰ ਦੇ ਸਟੇਡੀਅਮ ਦਾ ਵਿਕਾਸ ਕੀਤਾ ਜਾਵੇਗਾ, ਇਹ ਵਿਚਾਰ ਪੰਜਾਬ ਦੇ ਖੇਡ ਅਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਸਥਾਨਕ ਸ਼ਹਿਰ ਦੇ ਗੁਰੂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX