ਤਾਜਾ ਖ਼ਬਰਾਂ


ਕਿਸਾਨਾਂ ਨੂੰ ਤੋਹਫ਼ਾ, ਸਰਕਾਰ ਵਲੋਂ ਰਬੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ 'ਚ ਵਾਧੇ ਦਾ ਐਲਾਨ
. . .  5 minutes ago
ਨਵੀਂ ਦਿੱਲੀ, 23 ਅਕਤੂਬਰ- ਕੇਂਦਰੀ ਕੈਬਨਿਟ ਨੇ ਦੀਵਾਲੀ ਤੋਂ ਪਹਿਲਾਂ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਅੱਜ ਕੇਂਦਰੀ ਕੈਬਨਿਟ ਦੀ ਬੈਠਕ ਹੋਈ, ਜਿਸ 'ਚ ਸਰਕਾਰ ਨੇ ਰਬੀ ਸੀਜ਼ਨ ਦੀਆਂ ਫ਼ਸਲਾਂ...
ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ, ਦਿੱਲੀ ਦੀਆਂ ਅਣ-ਅਧਿਕਾਰਿਤ ਕਾਲੋਨੀਆਂ ਹੋਣਗੀਆਂ ਨਿਯਮਿਤ
. . .  30 minutes ago
ਨਵੀਂ ਦਿੱਲੀ, 23 ਅਕਤੂਬਰ ਦਿੱਲੀ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਸਰਕਾਰ ਨੇ ਅੱਜ ਦਿੱਲੀ 'ਚ ਅਣ-ਅਧਿਕਾਰਿਤ ਕਾਲੋਨੀਆਂ ਨੂੰ ਨਿਯਮਿਤ ਕਰਨ...
550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਲਈ ਰੇਲ ਗੱਡੀਆਂ ਦੀ ਸੂਚੀ ਜਾਰੀ
. . .  47 minutes ago
ਨਵਾਂਸ਼ਹਿਰ, 23 ਅਕਤੂਬਰ (ਗੁਰਬਖ਼ਸ਼ ਸਿੰਘ ਮਹੇ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੇਲਵੇ ਵਿਭਾਗ ਵਲੋਂ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਅਤੇ ਹੋਰ ਰੇਲਵੇ...
ਗੜ੍ਹਸ਼ੰਕਰ ਵਿਖੇ ਸ਼੍ਰੋਮਣੀ ਕਮੇਟੀ ਕਾਲਜਾਂ ਦੇ 16ਵੇਂ ਖ਼ਾਲਸਾਈ ਖੇਡ ਉਤਸਵ ਦਾ ਸ਼ਾਨਦਾਰ ਆਗਾਜ਼
. . .  about 1 hour ago
ਗੜ੍ਹਸ਼ੰਕਰ, 23 ਅਕਤੂਬਰ (ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਉਚੇਰੀ ਸਿੱਖਿਆ ਕਾਲਜਾਂ ਦਾ 16ਵਾਂ ਖ਼ਾਲਸਾਈ ਖੇਡ ਉਤਸਵ ਸਥਾਨਕ ਬੱਬਰ ਅਕਾਲੀ ਮੈਮੋਰੀਅਲ...
ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਕਾਂਗਰਸ ਦੇ ਸੀਨੀਅਰ ਨੇਤਾਵਾਂ ਨਾਲ ਕੀਤੀ ਜਾਵੇਗੀ ਬੈਠਕ
. . .  about 1 hour ago
ਨਵੀਂ ਦਿੱਲੀ, 23 ਅਕਤੂਬਰ- ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਐੱਨ. ਆਰ. ਸੀ. ਦੇ ਮੁੱਦੇ 'ਤੇ...
ਸੁਲਤਾਨਵਿੰਡ 'ਚ ਨਸ਼ੇ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ
. . .  about 1 hour ago
ਸੁਲਤਾਨਵਿੰਡ, 23 ਅਕਤੂਬਰ (ਗੁਰਨਾਮ ਸਿੰਘ ਬੁੱਟਰ)- ਅੰਮ੍ਰਿਤਸਰ ਦੇ ਇਤਿਹਾਸਕ ਪਿੰਡ ਸੁਲਤਾਨਵਿੰਡ 'ਚ ਨਸ਼ਿਆਂ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ...
ਤਲਵੰਡੀ ਸਾਬੋ 'ਚ ਲੁਟੇਰਿਆ ਵਲੋਂ 17 ਲੱਖ ਰੁਪਏ ਦੀ ਲੁੱਟ
. . .  about 1 hour ago
ਤਲਵੰਡੀ ਸਾਬੋ, 23 ਅਕਤੂਬਰ (ਰਣਜੀਤ ਸਿੰਘ ਰਾਜੂ)- ਸਥਾਨਕ ਨੱਤ ਰੋਡ 'ਤੇ ਸਥਿਤ ਇੱਕ ਫਾਈਨੈਂਸ ਕੰਪਨੀ ਦੇ ਦਫ਼ਤਰ 'ਚੋਂ ਬੈਂਕ 'ਚ ਪੈਸੇ ਜਮਾ ਕਰਾਉਣ ਜਾ ਰਹੇ ਕੰਪਨੀ ਦੇ...
ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ ਮਿਲੀ ਜ਼ਮਾਨਤ
. . .  about 2 hours ago
ਨਵੀਂ ਦਿੱਲੀ, 23 ਅਕਤੂਬਰ- ਮਨੀ ਲਾਂਡਰਿੰਗ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ 25 ਹਜ਼ਾਰ ਰੁਪਏ ਦੇ ਨਿੱਜੀ ਮੁਚੱਲਕੇ 'ਤੇ ਜ਼ਮਾਨਤ ਦੇ ਦਿੱਤੀ...
ਪੰਜਾਬ ਹੋਮਗਾਰਡ ਦਾ ਮੁਲਾਜ਼ਮ ਹੋਇਆ ਠੱਗੀ ਦਾ ਸ਼ਿਕਾਰ
. . .  about 2 hours ago
ਗੁਰੂਹਰਸਹਾਏ, 23 ਅਕਤੂਬਰ (ਕਪਿਲ ਕੰਧਾਰੀ)- ਥਾਣਾ ਗੁਰੂਹਰਸਹਾਏ 'ਚ ਤਾਇਨਾਤ ਪੰਜਾਬ ਹੋਮਗਾਰਡ ਦੇ ਮੁਲਾਜ਼ਮ ਪ੍ਰਦੀਪ ਕੁਮਾਰ ਨਾਲ ਇੱਕ ਠੱਗ ਵਲੋਂ 11 ਹਜ਼ਾਰ ਰੁਪਏ ਦੀ ਠੱਗੀ...
ਇੰਗਲੈਂਡ 'ਚ ਟਰੱਕ 'ਚੋਂ ਮਿਲੀਆਂ 39 ਲੋਕਾਂ ਦੀਆਂ ਲਾਸ਼ਾਂ
. . .  about 2 hours ago
ਲੰਡਨ, 23 ਅਕਤੂਬਰ- ਇੰਗਲੈਂਡ ਦੇ ਐਸੈਕਸ ਕਾਊਂਟੀ 'ਚ ਇੱਕ ਟਰੱਕ 'ਚੋਂ 39 ਲੋਕਾਂ ਦੀਆਂ ਲਾਸ਼ਾਂ ਮਿਲੀਆਂ ਹਨ। ਬ੍ਰਿਟਿਸ਼ ਪੁਲਿਸ ਮੁਤਾਬਕ ਟਰੱਕ ਚਾਲਕ ਨੂੰ...
ਸੌਰਵ ਗਾਂਗੁਲੀ ਨੇ ਬੀ. ਸੀ. ਸੀ. ਆਈ. ਦੇ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ
. . .  about 3 hours ago
ਮੁੰਬਈ, 23 ਅਕਤੂਬਰ- ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਸੌਰਵ ਗਾਂਗੁਲੀ ਨੇ ਅੱਜ ਬੀ. ਸੀ. ਸੀ. ਆਈ. ਦੇ ਪ੍ਰਧਾਨ...
ਸਰਕਾਰ ਨੇ ਤੁਰਕੀ ਦੀ ਯਾਤਰਾ ਕਰਨ ਵਾਲੇ ਭਾਰਤੀਆਂ ਲਈ ਜਾਰੀ ਕੀਤੀ ਐਡਵਾਈਜ਼ਰੀ
. . .  about 3 hours ago
ਨਵੀਂ ਦਿੱਲੀ, 23 ਅਕਤੂਬਰ- ਭਾਰਤ ਸਰਕਾਰ ਨੇ ਤੁਰਕੀ ਦੀ ਯਾਤਰਾ ਕਰਨ ਵਾਲੇ ਭਾਰਤੀ ਨਾਗਰਿਕਾਂ ਨੂੰ ਐਡਵਾਈਜ਼ਰੀ ਜਾਰੀ ਕਰਕੇ ਸਾਵਧਾਨ ਰਹਿਣ ਨੂੰ ਕਿਹਾ ਹੈ। ਤੁਰਕੀ ਸਥਿਤ ਭਾਰਤੀ ਦੂਤਘਰ ਮੁਤਾਬਕ...
ਲੁਧਿਆਣਾ 'ਚ ਵਿਦਿਆਰਥਣ ਨੇ ਸਕੂਲ ਦੀ ਪੰਜਵੀਂ ਮੰਜ਼ਲ ਤੋਂ ਮਾਰੀ ਛਾਲ
. . .  about 3 hours ago
ਲੁਧਿਆਣਾ, 23 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਭਾਈ ਰਣਧੀਰ ਸਿੰਘ ਨਗਰ ਸਥਿਤ ਡੀ. ਏ. ਵੀ. ਸਕੂਲ 'ਚ ਅੱਜ ਦੁਪਹਿਰੇ ਇੱਕ ਵਿਦਿਆਰਥਣ ਨੇ ਪੰਜਵੀਂ ਮੰਜ਼ਲ ਤੋਂ ਛਾਲ ਮਾਰ...
ਅਬੋਹਰ 'ਚ ਲਾਪਤਾ ਹੋਏ 14 ਸਾਲਾ ਲੜਕੇ ਦੇ ਪਰਿਵਾਰਕ ਮੈਂਬਰਾਂ ਵਲੋਂ ਰੋਸ ਪ੍ਰਦਰਸ਼ਨ
. . .  about 3 hours ago
ਅਬੋਹਰ, 23 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)- ਅਬੋਹਰ ਦੇ ਨਵੀਂ ਆਬਾਦੀ ਇਲਾਕੇ ਤੋਂ ਲਾਪਤਾ ਹੋਏ 14 ਸਾਲਾ ਲੜਕੇ ਅਰਮਾਨ ਸੰਧੂ ਦੇ ਪਰਿਵਾਰਕ ਮੈਂਬਰਾਂ ਵਲੋਂ ਅੱਜ ਛੇਵੇਂ ਦਿਨ ਵੀ ਪੁਲਿਸ...
ਬਾਬਾ ਬਲਜੀਤ ਸਿੰਘ ਦਾਦੂਵਾਲ ਗ੍ਰਿਫ਼ਤਾਰ
. . .  about 4 hours ago
ਅੰਮ੍ਰਿਤਸਰ, 23 ਅਕਤੂਬਰ (ਰੇਸ਼ਮ ਸਿੰਘ)- ਸੰਤ ਸਮਾਜ ਦੇ ਆਗੂ ਬਾਬਾ ਬਲਜੀਤ ਸਿੰਘ ਦਾਦੂਵਾਲ ਨੂੰ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਵਲੋਂ ਗ੍ਰਿਫ਼ਤਾਰ ਕਰ ਲਿਆ ਗਿਆ...
ਸਿਧਰਾਮਈਆ ਵਲੋਂ ਕਰਨਾਟਕ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  about 4 hours ago
ਝਾਰਖੰਡ 'ਚ ਵਿਰੋਧੀ ਧਿਰਾਂ ਦੇ 6 ਵਿਧਾਇਕਾਂ ਨੇ ਫੜਿਆ ਭਾਜਪਾ ਦਾ 'ਪੱਲਾ'
. . .  about 4 hours ago
ਡੀ. ਜੀ. ਪੀ. ਦਿਲਬਾਗ ਸਿੰਘ ਨੇ ਦੱਸਿਆ- ਤਰਾਲ ਮੁਠਭੇੜ 'ਚ ਮਾਰਿਆ ਗਿਆ ਏ.ਜੀ.ਯੂ.ਐੱਚ. ਦਾ ਕਮਾਂਡਰ ਲਲਹਾਰੀ
. . .  about 5 hours ago
ਆਈ. ਐੱਨ. ਐਕਸ. ਮੀਡੀਆ ਮਾਮਲਾ : ਚਿਦੰਬਰਮ ਨੇ ਦਿੱਲੀ ਹਾਈਕੋਰਟ 'ਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ
. . .  about 5 hours ago
ਸੌਰਵ ਗਾਂਗੁਲੀ ਬਣੇ ਬੀ. ਸੀ. ਸੀ. ਆਈ. ਦੇ ਪ੍ਰਧਾਨ
. . .  about 5 hours ago
ਬੀ. ਸੀ. ਸੀ. ਆਈ. ਦੀ ਬੈਠਕ ਸ਼ੁਰੂ, ਗਾਂਗੁਲੀ ਅੱਜ ਬਣਨਗੇ ਪ੍ਰਧਾਨ
. . .  about 6 hours ago
ਕੇਰਲ ਦੀ ਅਦਾਲਤ ਵਲੋਂ ਫਰੈਂਕੋ ਮੁਲੱਕਲ ਤਲਬ
. . .  about 6 hours ago
ਜੇਲ੍ਹ 'ਚ ਬੰਦ ਹਵਾਲਾਤੀ ਦੀ ਭੇਦਭਰੇ ਹਾਲਾਤ 'ਚ ਮੌਤ
. . .  about 6 hours ago
ਪਾਕਿ ਵਲੋਂ ਦਰਿਆਈ ਪਾਣੀ ਰਾਹੀਂ ਭਾਰਤ 'ਚ ਭੇਜੀ ਗਈ ਪੰਜ ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  about 6 hours ago
ਪੰਜਾਬ ਦੇ ਪਹਿਲੇ ਪਰਾਲੀ ਬੈਂਕ ਲਈ ਖੇਤਾਂ 'ਚੋਂ ਪਰਾਲੀ ਇਕੱਠੀ ਕਰਨ ਦਾ ਕੰਮ ਸ਼ੁਰੂ
. . .  about 7 hours ago
ਮਾਰੇ ਗਏ ਤਿੰਨ ਅੱਤਵਾਦੀਆਂ ਦੀ ਹੋਈ ਪਹਿਚਾਣ
. . .  about 7 hours ago
ਸੋਨੀਆ ਗਾਂਧੀ ਨੇ ਤਿਹਾੜ ਜੇਲ੍ਹ 'ਚ ਬੰਦ ਡੀ.ਕੇ ਸ਼ਿਵ ਕੁਮਾਰ ਨਾਲ ਕੀਤੀ ਮੁਲਾਕਾਤ
. . .  about 7 hours ago
ਸਰਹੱਦ ਤੋਂ 25 ਕਰੋੜ ਦੇ ਮੁੱਲ ਦੀ ਹੈਰੋਇਨ ਬਰਾਮਦ
. . .  about 8 hours ago
ਆਂਧਰਾ ਪ੍ਰਦੇਸ਼ 'ਚ ਤਿੰਨ ਦਿਨ ਭਾਰੀ ਮੀਂਹ ਦੀ ਚੇਤਾਵਨੀ
. . .  about 8 hours ago
ਸੋਨੀਆ ਗਾਂਧੀ ਅੱਜ ਜੇਲ੍ਹ 'ਚ ਕਰਨਗੇ ਕਾਂਗਰਸੀ ਆਗੂ ਡੀ.ਕੇ ਸ਼ਿਵ ਕੁਮਾਰ ਨਾਲ ਮੁਲਾਕਾਤ
. . .  about 8 hours ago
ਘੁਸਪੈਠੀਆ ਲਈ ਬੰਗਾਲ 'ਚ ਨਜ਼ਰਬੰਦੀ ਕੇਂਦਰ ਬਣਾਉਣ ਇਜਾਜ਼ਤ ਨਹੀ - ਮਮਤਾ
. . .  about 8 hours ago
ਈ.ਵੀ.ਐੱਮ ਨਾਲ ਹੋ ਸਕਦੀ ਹੈ ਛੇੜਛਾੜ, ਮਹਾਰਾਸ਼ਟਰ ਕਾਂਗਰਸ ਪ੍ਰਧਾਨ ਨੇ ਚੋਣ ਕਮਿਸ਼ਨ ਨੂੰ ਲਿਖੀ ਚਿੱਠੀ
. . .  about 8 hours ago
700 ਕਿੱਲੋ ਪਟਾਕਿਆਂ ਸਮੇਤ ਇੱਕ ਗ੍ਰਿਫ਼ਤਾਰ
. . .  about 9 hours ago
ਅੱਜ ਦਾ ਵਿਚਾਰ
. . .  about 9 hours ago
ਨਵੀਂ ਦਿੱਲੀ : ਕਮਲੇਸ਼ ਤਿਵਾੜੀ ਹੱਤਿਆ ਕਾਂਡ ਦੇ ਦੋਵੇਂ ਦੋਸ਼ੀ ਗੁਜਰਾਤ ਏ ਟੀ ਐੱਸ ਨੇ ਫੜੇ
. . .  1 day ago
ਗੁਰਦੁਆਰਾ ਸਾਹਿਬ ਦੇ ਮਾਡਲ ਨਾਲ ਸਜਾਈ ਬੇੜੀ ਨੂੰ ਦੇਖਣ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ
. . .  1 day ago
ਬਾਲੀਵੁੱਡ ਗਾਇਕ ਸਵ.ਲਾਭ ਜੰਜੂਆ ਦੇ ਪਿਤਾ ਦਾ ਦੇਹਾਂਤ
. . .  1 day ago
ਮਾਨਸਾ ਪੁਲਿਸ ਵੱਲੋਂ ਛਾਪੇਮਾਰੀ ਦੌਰਾਨ 10 ਹਜ਼ਾਰ ਲੀਟਰ ਲਾਹਣ ਫੜੀ
. . .  1 day ago
ਕੈਨੇਡਾ ਵਿਚ ਰੂਬੀ ਸਹੋਤਾ ਦੇ ਮੈਂਬਰ ਪਾਰਲੀਮੈਂਟ ਬਣਨ ਤੇ ਖ਼ੁਸ਼ੀ ਵਿਚ ਲੱਡੂ ਵੰਡੇ
. . .  1 day ago
ਅਮਰੀਕ ਸਿੰਘ ਸਿੱਧੂ ਬਣੇ ਪੀ.ਏ.ਡੀ.ਬੀ ਗੁਰੂਹਰਸਹਾਏ ਦੇ ਚੇਅਰਮੈਨ
. . .  1 day ago
ਬੰਗਾ 'ਚ ਲੁਟੇਰੇ ਡੇਢ ਲੱਖ ਰੁਪਏ ਦੀ ਰਾਸ਼ੀ ਲੁੱਟ ਕੇ ਹੋਏ ਫ਼ਰਾਰ
. . .  1 day ago
ਗੜ੍ਹਸ਼ੰਕਰ ਵਿਖੇ ਕੱਲ੍ਹ ਤੋਂ ਸ਼ੁਰੂ ਹੋਵੇਗਾ 16ਵਾਂ ਖ਼ਾਲਸਾਈ ਖੇਡ ਉਤਸਵ
. . .  about 1 hour ago
ਪੰਜਾਬ ਦੇ ਅੰਦਰ ਜਾਅਲੀ ਡਿਗਰੀਆਂ 'ਤੇ ਕੀਤੀ ਜਾ ਰਹੀ ਪ੍ਰੈਕਟਿਸ : ਸਿਵਲ ਸਰਜਨ
. . .  about 1 hour ago
ਸਾਢੇ ਸੱਤ ਕਿੱਲੋ ਤੋਂ ਵਧੇਰੇ ਹੈਰੋਇਨ ਸਮੇਤ ਗ੍ਰਿਫ਼ਤਾਰ ਨਸ਼ਾ ਤਸਕਰਾਂ ਨੂੰ ਅਦਾਲਤ ਨੇ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  about 1 hour ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ
. . .  about 1 hour ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਵਲੋਂ ਚਲਾਇਆ ਜਾ ਰਿਹਾ ਹੈ ਸਰਚ ਆਪਰੇਸ਼ਨ
. . .  about 1 hour ago
ਨੱਡਾ ਵੱਲੋਂ ਭਾਜਪਾ ਦੇ ਜਨਰਲ ਸਕੱਤਰਾਂ ਨਾਲ ਮੀਟਿੰਗ
. . .  about 1 hour ago
ਜੇਲ੍ਹ 'ਚ ਬੰਦ ਨਵਾਜ਼ ਸ਼ਰੀਫ਼ ਦੀ ਹਾਲਤ ਵਿਗੜੀ, ਹਸਪਤਾਲ 'ਚ ਕਰਾਇਆ ਗਿਆ ਦਾਖ਼ਲ
. . .  12 minutes ago
ਅਫ਼ਗ਼ਾਨਿਸਤਾਨ : ਤਾਲਿਬਾਨ ਹਮਲੇ 'ਚ ਮਾਰੇ ਗਏ 19 ਸੁਰੱਖਿਆ ਅਧਿਕਾਰੀ, ਦੋ ਜ਼ਖਮੀ
. . .  57 minutes ago
ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਗੁਰਤਾਗੱਦੀ ਦਿਵਸ ਮੌਕੇ ਜਥੇਦਾਰ ਅਕਾਲ ਤਖ਼ਤ ਦੀ ਅਗਵਾਈ ਹੇਠ ਹੋਇਆ ਸਮਾਗਮ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 30 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਸਾਰੀਆਂ ਸਰਕਾਰਾਂ ਦਾ ਉਦੇਸ਼ ਸਮਾਜ ਦਾ ਸੁਖ ਹੋਣਾ ਚਾਹੀਦਾ ਹੈ। -ਜਾਰਜ ਵਾਸ਼ਿੰਗਟਨ

ਖੰਨਾ / ਸਮਰਾਲਾ

ਪਲਾਸਟਿਕ ਦੇ ਕਬਾੜ ਦੇ ਗੁਦਾਮ ਨੂੰ ਲੱਗੀ ਭਿਆਨਕ ਅੱਗ

ਖੰਨਾ, 14 ਸਤੰਬਰ (ਪੱਤਰ ਪ੍ਰੇਰਕ)-ਅੱਜ ਤੜਕੇ ਸਮਰਾਲਾ ਰੋਡ 'ਤੇ ਇਕ ਪਲਾਸਟਿਕ ਦੇ ਕਬਾੜ ਦੇ ਗੁਦਾਮ ਨੂੰ ਅੱਗ ਲੱਗਣ ਨਾਲ ਇਲਾਕੇ 'ਚ ਤਰਥੱਲੀ ਮੱਚ ਗਈ | ਅੱਗ ਲੱਗਣ ਦੀ ਸੂਚਨਾ ਗੁਦਾਮ ਦੇ ਚੌਕੀਦਾਰ ਨੇ ਫਾਇਰ ਬਿ੍ਗੇਡ ਨੂੰ ਦਿੱਤੀ | ਪ੍ਰਾਪਤ ਜਾਣਕਾਰੀ ਅਨੁਸਾਰ ਇਹ ਅੱਗ ਬੁਝਾਉਣ ਲਈ ਖੰਨਾ, ਗੋਬਿੰਦਗੜ੍ਹ ਅਤੇ ਫ਼ਤਹਿਗੜ੍ਹ ਸਾਹਿਬ ਦੇ ਫਾਇਰ ਬਿ੍ਗੇਡਾਂ ਦੀਆਂ ਗੱਡੀਆਂ ਲਗਾਤਾਰ ਮਿਹਨਤ ਕਰਦੀਆਂ ਰਹੀਆਂ | ਅੱਗ ਇੰਨੀ ਭਿਆਨਕ ਸੀ ਕਿ ਅੱਗ 'ਤੇ ਕਾਬੂ ਪਾਉਣ ਲਈ ਖੰਨਾ ਫਾਇਰ ਬਿ੍ਗੇਡ ਨੂੰ ਬਾਹਰਲੇ ਫਾਇਰ ਬਿ੍ਗੇਡ ਮੰਗਵਾਉਣੇ ਪਏ | ਫਾਇਰ ਕਰਮਚਾਰੀਆਂ ਨੂੰ ਅੱਗ ਬੁਝਾਉਣ ਲਈ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ, ਕਿਉਂ ਕਿ ਅੱਗ ਪਲਾਸਟਿਕ ਦੀਆਂ ਬੋਰੀਆਂ ਅਤੇ ਪਲਾਸਟਿਕ ਦੇ ਕਬਾੜ ਨੂੰ ਲੱਗੀ ਹੋਈ ਸੀ | ਜਿਸ ਕਾਰਨ ਅੱਗ ਬੜੀ ਤੇਜ਼ੀ ਨਾਲ ਫੈਲ ਰਹੀ ਸੀ | ਇਸ ਅੱਗ ਦੀ ਲਪੇਟ 'ਚ ਆ ਕੇ ਦੋ ਗੱਡੀਆਂ ਜਿਨ੍ਹਾਂ ਵਿਚ ਇਕ ਟਰੱਕ ਵੀ ਸ਼ਾਮਿਲ ਹੈ ਅਤੇ ਇਕ ਮੋਟਰਸਾਈਕਲ ਵੀ ਸੜ ਕੇ ਸੁਆਹ ਹੋ ਗਿਆ | ਕਬਾੜ ਦੇ ਗੁਦਾਮ ਨੂੰ ਅੱਗ ਲੱਗੀ ਹੋਣ ਕਾਰਨ ਜ਼ਹਿਰੀਲੇ ਧੰੂਏਾ ਕਾਰਨ ਲੋਕਾਂ ਨੂੰ ਸਾਹ ਲੈਣਾ ਵੀ ਮੁਸ਼ਕਲ ਹੋ ਰਿਹਾ ਸੀ |
ਕੀ ਕਹਿਣਾ ਹੈ ਕਬਾੜ ਦੇ ਮਾਲਕ ਦਾ
ਗੁਦਾਮ ਦੇ ਮਾਲਕ ਸਤਪਾਲ ਕਬਾੜੀਆ ਕਿਹਾ ਕਿ ਅੱਗ ਲੱਗਣ ਕਾਰਨ ਉਸ ਦਾ ਲੱਖਾਂ ਦਾ ਨੁਕਸਾਨ ਹੋ ਗਿਆ ਹੈ | ਜਦੋਂ ਫਾਇਰ ਬਿ੍ਗੇਡ ਤੋਂ ਐਨ.ਓ.ਸੀ. ਲੈਣ ਬਾਰੇ ਪੁਛਿਆ ਤਾਂ ਉਸ ਨੇ ਕਿਹਾ ਕਿ ਉਸ ਨੂੰ ਕਿਸੇ ਨੇ ਨਹੀਂ ਦੱਸਿਆਂ ਕਿ ਫਾਇਰ ਬਿ੍ਗੇਡ ਤੋਂ ਐਨ.ਓ.ਸੀ. ਲੈਣੀ ਚਾਹੀਦੀ ਹੈ ਕਿ ਨਹੀਂ | ਮਾਲਕ ਨੇ ਕਿਹਾ ਕਿ ਸ਼ਹਿਰ ਤੋਂ ਬਾਹਰ ਕਬਾੜ ਦੇ ਗੁਦਾਮ ਹੋਣ ਕਾਰਨ ਕਿਸੇ ਐਨ.ਓ.ਸੀ. ਦੀ ਲੋੜ ਨਹੀ ਹੈ |
ਕੀ ਕਹਿਣਾ ਹੈ ਫਾਇਰ ਬਿ੍ਗੇਡ ਅਫ਼ਸਰ ਯਸ਼ਪਾਲ ਗੋਮੀ ਦਾ
ਫਾਇਰ ਬਿ੍ਗੇਡ ਅਫ਼ਸਰ ਨੇ ਕਿਹਾ ਕਿ ਅੱਗ ਲੱਗਣ ਦੇ ਕਾਰਨਾਂ ਦਾ ਕੋਈ ਪਤਾ ਨਹੀਂ ਲੱਗ ਸਕਿਆ¢ ਪਰ ਗੁਦਾਮ ਦੇ ਨੇੜੇ ਇਕ ਬਿਜਲੀ ਦਾ ਟ੍ਰਾਂਸਫਰਮਰ ਵੀ ਹੈ | ਉਨ੍ਹਾਂ ਕਿਹਾ ਕਿ ਇਹ ਗੱਲ ਗ਼ਲਤ ਹੈ ਕਿ ਅਸੀਂ ਲੇਟ ਪੁੱਜੇ | ਅਸੀਂ ਸੂਚਨਾ ਮਿਲਣ ਤੋਂ ਬਾਅਦ ਮਿੰਟਾਂ ਵਿਚ ਹੀ ਅੱਗ ਵਾਲੀ ਥਾਂ 'ਤੇ ਪਹੁੰਚ ਕੇ ਅੱਗ ਬੁਝਾਉਣੀ ਸ਼ੁਰੂ ਕਰ ਦਿੱਤੀ ਸੀ | ਉਨ੍ਹਾਂ ਕਿਹਾ ਕਿ ਬਿਨਾਂ ਐਨ.ਓ.ਸੀ. 'ਤੇ ਚੱਲ ਰਹੀਆਂ ਕਬਾੜ ਦੀਆਂ ਦੁਕਾਨਾਂ 'ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ |

ਮਾਮੂਲੀ ਤਕਰਾਰ ਦੌਰਾਨ ਹੋਏ ਝਗੜੇ 'ਚ 2 ਔਰਤਾਂ ਜ਼ਖ਼ਮੀ

ਖੰਨਾ, 14 ਸਤੰਬਰ (ਪੱਤਰ ਪ੍ਰੇਰਕ)-ਮਾਮੂਲੀ ਗੱਲ ਨੂੰ ਲੈ ਕੇ ਦੋ ਔਰਤਾਂ ਦੇ ਹੋਏ ਆਪਸੀ ਝਗੜੇ 'ਚ ਦੋਵਾਂ ਦੇ ਜ਼ਖਮੀ ਹੋ ਜਾਣ ਦੀ ਖ਼ਬਰ ਹੈ | ਸਿਵਲ ਹਸਪਤਾਲ ਵਿਖੇ ਦਾਖ਼ਲ ਜ਼ਖਮੀ ਹਰਵਿੰਦਰ ਕੌਰ ਪਤਨੀ ਸੁਖਦੇਵ ਸਿੰਘ ਵਾਸੀ ਆਜ਼ਾਦ ਨਗਰ ਖੰਨਾ ਨੇ ਮੁਹੱਲੇ 'ਚ ਰਹਿੰਦੀ ਇਕ ਔਰਤ ...

ਪੂਰੀ ਖ਼ਬਰ »

ਵਾਰਡ 'ਚ ਸਫ਼ਾਈ ਨਾ ਹੋਣ ਕਾਰਨ ਲੋਕਾਂ 'ਚ ਰੋਸ

ਖੰਨਾ, 14 ਸਤੰਬਰ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਖੰਨਾ ਦੇ ਵਾਰਡ ਨੰਬਰ 9 ਨਰੋਤਮ ਨਗਰ ਵਿਖੇ ਸੀਵਰੇਜ ਦੇ ਪਾਈਪ ਬੰਦ ਹੋਣ ਕਾਰਨ ਸੀਵਰੇਜ ਦਾ ਪਾਣੀ ਚੈਂਬਰਾਂ ਵਿਚੋਂ ਓਵਰ ਫਲੋਅ ਹੋ ਕੇ ਬਾਹਰ ਸੜਕਾਂ 'ਤੇ ਖੜ੍ਹਨ ਕਾਰਨ ਮੁਹੱਲਾ ਵਾਸੀ ਪ੍ਰੇਸ਼ਾਨ ਹਨ | ਇਸ ...

ਪੂਰੀ ਖ਼ਬਰ »

ਪੁਲ ਬਣਾਉਣ ਦੀ ਮੰਗ ਨੂੰ ਲੈ ਕੇ ਚੱਲ ਰਹੀ ਭੁੱਖ ਹੜਤਾਲ 10ਵੇਂ ਦਿਨ 'ਚ ਦਾਖ਼ਲ

ਸਮਰਾਲਾ, 14 ਸਤੰਬਰ (ਬਲਜੀਤ ਸਿੰਘ ਬਘੌਰ)-ਬਹਿਲੋਲਪੁਰ ਰੋਡ ਉੱਪਰ ਪੁਲ ਬਣਾਉਣ ਦੀ ਮੰਗ ਨੂੰ ਲੈ ਕੇ ਚਲ ਰਹੀ ਭੁੱਖ ਹੜਤਾਲ ਅੱਜ 10ਵੇਂ ਦਿਨ 'ਚ ਦਾਖ਼ਲ ਹੋ ਗਈ | ਅੱਜ ਦੀ ਭੁੱਖ ਹੜਤਾਲ ਵਿਚ ਪਿੰਡ ਟੋਡਰਪੁਰ ਤੋਂ ਸਰਪੰਚ ਰੁਪਿੰਦਰ ਸਿੰਘ, ਭੁਪਿੰਦਰ ਸਿੰਘ, ਅਵਤਾਰ ਸਿੰਘ, ਕਰਮ ...

ਪੂਰੀ ਖ਼ਬਰ »

ਕੌਮੀ ਲੋਕ ਅਦਾਲਤ 'ਚ 118 ਮਾਮਲੇ ਨਿਪਟਾਏ, ਡੇਢ ਕਰੋੜ ਤੋਂ ਵੱਧ ਰਕਮ ਵਸੂਲੀ

ਖੰਨਾ, 14 ਸਤੰਬਰ (ਹਰਜਿੰਦਰ ਸਿੰਘ ਲਾਲ)-ਅੱਜ ਖੰਨਾ ਦੇ ਅਦਾਲਤੀ ਅਹਾਤੇ 'ਚ ਕੌਮੀ ਲੋਕ ਅਦਾਲਤ ਲਗਾਈ ਗਈ | ਇਸ ਅਦਾਲਤ ਦੇ ਪ੍ਰਜਾਈਡਿੰਗ ਅਫ਼ਸਰ ਮਾਣਯੋਗ ਜੱਜ ਨੀਰਜ ਗੋਇਲ ਸਨ | ਇਸ ਮੌਕੇ ਮੈਂਬਰ ਅਮਨਦੀਪ ਸਿੰਘ, ਐਡਵੋਕੇਟ ਸੁਮਿਤ ਲੂਥਰਾ ਸਕੱਤਰ ਬਾਰ ਐਸੋਸੀਏਸ਼ਨ ਤੇ ...

ਪੂਰੀ ਖ਼ਬਰ »

ਖੰਨਾ ਦੇ ਕਈ ਖਿਡਾਰੀਆਂ ਨੇ ਪਾਵਰ ਲਿਫ਼ਟਿੰਗ ਤੇ ਬੈਂਚ ਪੈ੍ਰੱਸ 'ਚ ਜਿੱਤੇ ਤਗਮੇ

ਖੰਨਾ 14 ਸਤੰਬਰ (ਪੱਤਰ ਪ੍ਰੇਰਕ)-ਬੀਤੇ ਦਿਨ ਰਾਜਪੁਰਾ ਵਿਖੇ ਹੋਈਆਂ ਪੰਜਾਬ ਸਟੇਟ ਪਾਵਰ ਲਿਫ਼ਟਿੰਗ ਅਤੇ ਬੈਂਚ ਪੈ੍ਰੱਸ ਚੈਂਪੀਅਨਸ਼ਿਪ ਵਿਚ ਤਗਮੇ ਜਿੱਤਣ ਵਾਲੇ ਖਿਡਾਰੀਆਂ ਨੂੰ ਇਕ ਸਥਾਨਕ ਕਲੱਬ ਵਿਖੇ ਸਨਮਾਨਿਤ ਕੀਤਾ | ਇਸ ਮੌਕੇ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਰੁਜ਼ਗਾਰ ਮੇਲੇ ਬੇਰੁਜ਼ਗਾਰਾਂ ਨਾਲ ਕੋਝਾ ਮਜ਼ਾਕ-ਖੀਰਨੀਆਂ

ਸਮਰਾਲਾ, 14 ਸਤੰਬਰ (ਬਲਜੀਤ ਸਿੰਘ ਬਘੌਰ)-ਕਾਂਗਰਸ ਸਰਕਾਰ ਵਲੋਂ ਬੇਰੁਜ਼ਗਾਰਾਂ ਨੌਜਵਾਨ ਲੜਕੇ/ਲੜਕੀਆਂ ਨੂੰ ਰੁਜ਼ਗਾਰ ਦੇਣ ਲਈ ਲਾਏ ਜਾਂਦੇ ਰੁਜ਼ਗਾਰ ਮੇਲੇ ਬੇਰੁਜ਼ਗਾਰਾਂ ਨਾਲ ਕੋਝਾ ਮਜ਼ਾਕ ਹੈ | ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਸਾਬਕਾ ਵਿਧਾਇਕ ਜਗਜੀਵਨ ਸਿੰਘ ...

ਪੂਰੀ ਖ਼ਬਰ »

ਪਲਸ ਪੋਲੀਓ ਰਾਉਂਡ ਅੱਜ ਤੋਂ 17 ਤੱਕ- ਬੀ.ਈ. ਮਾਨ

ਮਲੌਦ, 14 ਸਤੰਬਰ (ਦਿਲਬਾਗ ਸਿੰਘ ਚਾਪੜਾ)-ਸਿਹਤ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਮਿਊਨਿਟੀ ਹੈਲਥ ਸੈਂਟਰ ਮਲੌਦ ਵਲੋਂ 15 ਤੋਂ 17 ਸਤੰਬਰ ਤੱਕ ਮਨਾਏ ਜਾਣ ਵਾਲੇ ਮਾਈਗ੍ਰੇਟਰੀ ਪਲਸ ਪੋਲੀਓ ਸਬੰਧੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਇਹ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਟਰੇਨ ਦੇ ਅੱਗੇ ਆ ਕੇ ਵਿਅਕਤੀ ਵਲੋਂ ਖ਼ੁਦਕੁਸ਼ੀ

ਖੰਨਾ, 14 ਸਤੰਬਰ (ਮਨਜੀਤ ਸਿੰਘ ਧੀਮਾਨ)-ਅੱਜ ਸਵੇਰੇ 8.30 ਵਜੇ ਦੇ ਕਰੀਬ ਰਤਨਹੇੜੀ ਰੇਲਵੇ ਫਾਟਕਾਂ ਦੇ ਨਜ਼ਦੀਕ ਜੰਮੂ ਜਾ ਰਹੀ ਟਰੇਨ ਦੇ ਅੱਗੇ ਆ ਕੇ ਇਕ ਵਿਅਕਤੀ ਨੇ ਖ਼ੁਦਕੁਸ਼ੀ ਕਰ ਲਈ ਗਈ ਹੈ | ਘਟਨਾ ਦੀ ਸਾਰੀ ਜਾਣਕਾਰੀ ਰੇਲ ਦੇ ਡਰਾਈਵਰ ਨੇ ਸਟੇਸ਼ਨ ਮਾਸਟਰ ਨੂੰ ਦਿੱਤੀ, ...

ਪੂਰੀ ਖ਼ਬਰ »

ਖੰਨਾ ਪੁਲਿਸ ਵਲੋਂ 5 ਭਗੌੜੇ ਕਾਬੂ

ਖੰਨਾ, 14 ਸਤੰਬਰ (ਪੱਤਰ ਪ੍ਰੇਰਕਾਂ ਰਾਹੀਂ)-ਪੁਲਿਸ ਜ਼ਿਲ੍ਹਾ ਖੰਨਾ ਦੇ ਐੱਸ.ਐੱਸ.ਪੀ. ਗੁਰਸ਼ਰਨਦੀਪ ਸਿੰਘ ਗਰੇਵਾਲ ਨੇ ਦੱਸਿਆ ਕਿ ਖੰਨਾ ਪੁਲਿਸ ਵਲੋਂ ਐੱਸ.ਪੀ. ਜਗਵਿੰਦਰ ਸਿੰਘ ਚੀਮਾ, ਡੀ.ਐੱਸ.ਪੀ. ਤਰਲੋਚਨ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇੰਸਪੈਕਟਰ ਗੁਰਮੇਲ ...

ਪੂਰੀ ਖ਼ਬਰ »

ਮੇਲਾ ਛਪਾਰ ਕਾਨਫ਼ਰੰਸ ਨੇ ਜਿੱਤ ਦੇ ਝੰਡੇ ਗੱਡੇ-ਭੈਣੀ

ਅਹਿਮਦਗੜ੍ਹ, 14 ਸਤੰਬਰ (ਪੁਰੀ)-ਮੇਲਾ ਛਪਾਰ ਵਿਖੇ ਕੱਲ੍ਹ ਹੋਈ ਕਾਂਗਰਸ ਦੇ ਇੰਚਾਰਜ ਅਤੇ ਵਿਧਾਨ ਸਭਾ ਹਲਕਾ ਦਾਖਾ ਕਾਂਗਰਸ ਪਾਰਟੀ ਦੇ ਇੰਚਾਰਜ ਮੇਜਰ ਸਿੰਘ ਭੈਣੀ ਨੇ ਕਾਨਫ਼ਰੰਸ 'ਚ ਹਲਕਾ ਦਾਖਾ ਦੇ ਵੱਡੀ ਗਿਣਤੀ 'ਚ ਪਹੁੰਚੇ ਵਰਕਰਾਂ ਦਾ ਧੰਨਵਾਦ ਕੀਤਾ | ਭੈਣੀ ਨੇ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਤੇ ਸੱਭਿਆਚਾਰ ਮੰਚ ਪੰਜਾਬ ਦੀ ਮੀਟਿੰਗ ਹੋਈ

ਖੰਨਾ, 14 ਸਤੰਬਰ (ਧੀਮਾਨ/ਓਬਰਾਏ)-ਪੰਜਾਬੀ ਸਾਹਿਤ ਤੇ ਸਭਿਆਚਾਰ ਮੰਚ ਪੰਜਾਬ ਖੰਨਾ ਦੀ ਮੀਟਿੰਗ ਪਰਮਜੀਤ ਸਿੰਘ ਧੀਮਾਨ ਦੀ ਪ੍ਰਧਾਨਗੀ ਹੇਠ ਹੋਈ | ਮੰਚ ਵਲ਼ੋਂ ਇਲਾਕੇ ਦੇ ਚਰਚਿਤ ਕਹਾਣੀਕਾਰ ਜਤਿੰਦਰ ਹਾਂਸ ਨੰੂ ਢਾਹਾ ਪੁਰਸਕਾਰ ਮਿਲਣ 'ਤੇ ਖ਼ੁਸ਼ੀ ਮਨਾਈ ਗਈ | ਬੈਠਕ ਦੀ ...

ਪੂਰੀ ਖ਼ਬਰ »

ਮਲੌਦ ਪੁਲਿਸ ਵਲੋਂ 10 ਗ੍ਰਾਮ ਸਮੈਕ ਬਰਾਮਦ

ਮਲੌਦ, 14 ਸਤੰਬਰ (ਦਿਲਬਾਗ ਸਿੰਘ ਚਾਪੜਾ)-ਪੰਜਾਬ ਸਰਕਾਰ ਦੀਆ ਹਦਾਇਤਾਂ ਅਨੁਸਾਰ ਪੁਲਿਸ ਥਾਣਾ ਮਲੌਦ ਵਿਚ ਡੀ.ਐੱਸ.ਪੀ. ਹਰਦੀਪ ਸਿੰਘ ਚੀਮਾ ਅਤੇ ਥਾਣਾ ਮੁੱਖੀ ਸਬ ਇੰਸਪੈਕਟਰ ਨਛੱਤਰ ਸਿੰਘ ਦੀ ਅਗਵਾਈ ਵਿਚ ਪੁਲਿਸ ਚੌਕੀ ਸਿਆੜ ਦੇ ਇੰਚਾਰਜ ਬਲਦੇਵ ਰਾਜ ਨੂੰ ਮਿਲੀ ...

ਪੂਰੀ ਖ਼ਬਰ »

ਮੇਲਾ ਛਪਾਰ ਕਾਨਫ਼ਰੰਸ ਦੀ ਕਾਮਯਾਬੀ 'ਤੇ ਇਯਾਲੀ ਵਲੋਂ ਵਰਕਰਾਂ ਦਾ ਧੰਨਵਾਦ

ਅਹਿਮਦਗੜ੍ਹ, 14 ਸਤੰਬਰ (ਪੁਰੀ)-ਸ਼੍ਰੋਮਣੀ ਅਕਾਲੀ ਦਲ ਵਲੋਂ ਮੇਲਾ ਛਪਾਰ ਵਿਖੇ ਕਰਵਾਈ ਕਾਨਫ਼ਰੰਸ ਵਿਚ ਵੱਡੀ ਗਿਣਤੀ 'ਚ ਪਹੁੰਚੇ ਵਰਕਰਾਂ ਦਾ ਧੰਨਵਾਦ ਕਰਦਿਆਂ ਕਾਨਫ਼ਰੰਸ ਦੇ ਇੰਚਾਰਜ ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ ਸਰਕਾਰੀ ਤੰਤਰ ਦੀਆਂ ਰੁਕਾਵਟਾਂ ਦੇ ...

ਪੂਰੀ ਖ਼ਬਰ »

ਸਮਰਾਲਾ ਪੁਲਿਸ ਵਲੋਂ 8 ਗ੍ਰਾਮ ਸਮੈਕ ਸਮੇਤ ਇਕ ਕਾਬੂ

ਸਮਰਾਲਾ, 14 ਸਤੰਬਰ (ਬਲਜੀਤ ਸਿੰਘ ਬਘੌਰ)-ਸਮਰਾਲਾ ਪੁਲਿਸ ਨੇ 8 ਗਰਾਮ ਸਮੈਕ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਕੇ ਐਨ.ਡੀ.ਪੀ.ਐੱਸ. ਐਕਟ ਅਧੀਨ ਕੇਸ ਦਰਜ ਕੀਤਾ ਹੈ | ਕੇਸ ਵਿਚ ਨਾਮਜ਼ਦ ਵਿਅਕਤੀ ਦੀ ਪਹਿਚਾਣ ਮਨਪ੍ਰੀਤ ਸਿੰਘ ਉਰਫ਼ ਸੁੱਖਾ ਵਾਸੀ ਮੁਹੱਲਾ ਮਾਨੂੰ ਨਗਰ, ਬੌਾਦਲ ...

ਪੂਰੀ ਖ਼ਬਰ »

ਡੀ. ਸੀ. ਦੇ ਹੁਕਮਾਂ ਦੀ ਨਹੀਂ ਹੋ ਰਹੀ ਪ੍ਰਵਾਹ-ਬੈਨੀਪਾਲ

ਖੰਨਾ, 14 ਸਤੰਬਰ (ਹਰਜਿੰਦਰ ਸਿੰਘ ਲਾਲ)-ਆਰ.ਟੀ.ਆਈ. ਕਾਰਜਕਰਤਾ ਨੰਬਰਦਾਰ ਸੰਤੋਖ ਸਿੰਘ ਬੈਨੀਪਾਲ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਡੀ.ਸੀ. ਨੇ 7 ਅਗਸਤ 2019 ਤੋਂ ਲੈ ਕੇ 6 ਅਕਤੂਬਰ 2019 ਤੱਕ ਇਸ ਗੱਲ ਦੇ ਸਖ਼ਤ ਨਿਰਦੇਸ਼ ਦਿੱਤੇ ਸਨ ਕਿ ਕੋਈ ਵੀ ਚਰਵਾਹਾ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ (ਅ) ਦੇ ਸੂਬਾ ਯੂਥ ਪ੍ਰਧਾਨ ਵਰਿੰਦਰ ਸੇਖੋਂ ਨੂੰ ਸਦਮਾ, ਦਾਦੀ ਦਾ ਦਿਹਾਂਤ

ਸਮਰਾਲਾ, 14 ਸਤੰਬਰ (ਬਲਜੀਤ ਸਿੰਘ ਬਘੌਰ)-ਸ਼੍ਰੋਮਣੀ ਅਕਾਲੀ ਦਲ ਪਾਰਟੀ (ਅ) ਦੇ ਸੂਬਾ ਯੂਥ ਪ੍ਰਧਾਨ ਵਰਿੰਦਰ ਸਿੰਘ ਸੇਖੋਂ ਨੂੰ ਉਸ ਸਮੇਂ ਗਹਿਰਾ ਸਦਮਾ ਪਹੁੰਚਿਆ, ਜਦੋਂ ਕਿ ਉਨ੍ਹਾਂ ਦੇ ਪੂਜਨੀਕ ਦਾਦੀ ਮਾਤਾ ਮਹਿੰਦਰ ਕੌਰ ਸੇਖੋਂ ਪਤਨੀ ਹਰਦੇਵ ਸਿੰਘ ਸੇਖੋਂ (ਸਾਬਕਾ ...

ਪੂਰੀ ਖ਼ਬਰ »

ਅੰਡਰ-23 ਔਰਤਾਂ ਦੀ ਕੁਸ਼ਤੀ ਚੈਂਪੀਅਨਸ਼ਿਪ ਫ਼ਾਜ਼ਿਲਕਾ ਨੇ ਜਿੱਤੀ

ਖੰਨਾ, 14 ਸਤੰਬਰ (ਲਾਲ/ਧੀਮਾਨ/ਓਬਰਾਏ)-ਲੁਧਿਆਣਾ ਜ਼ਿਲ੍ਹਾ ਕੁਸ਼ਤੀ ਐਸੋਸੀਏਸ਼ਨ ਲੁਧਿਆਣਾ ਦੇ ਸੰਤ ਸਰਦੂਲ ਸਿੰਘ ਯਾਦਗਾਰੀ ਅਖਾੜਾ ਮਲਕਪੁਰ ਵਿਖੇ ਅੰਡਰ 23 ਵੋਮੈਨ ਸਟੇਟ ਚੈਂਪੀਅਨਸ਼ਿਪ ਕੁਸ਼ਤੀ ਮੁਕਾਬਲਿਆਂ ਦਾ ਉਦਘਾਟਨ ਗੁਰਦੀਪ ਸਿੰਘ ਨੀਟੂ ਨੇ ਕੀਤਾ | ਇਸ ...

ਪੂਰੀ ਖ਼ਬਰ »

ਧਰਮੀ ਫ਼ੌਜੀ ਬਲਦੇਵ ਸਿੰਘ ਸਲਾਣਾ ਨਹੀਂ ਰਹੇ

ਖੰਨਾ/ਜੌੜੇਪੁਲ ਜਰਗ, 14 ਸਤੰਬਰ (ਹਰਜਿੰਦਰ ਸਿੰਘ ਲਾਲ/ਪਾਲਾ ਰਾਜੇਵਾਲੀਆ)-ਉੱਘੇ ਸਮਾਜਸੇਵੀ ਅਤੇ ਧਰਮੀ ਫ਼ੌਜੀ ਬਲਦੇਵ ਸਿੰਘ ਸਲਾਣਾ ਨਹੀਂ ਰਹੇ | ਬਲਦੇਵ ਸਿੰਘ ਸਲਾਣਾ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਯੂਥ ਵਿੰਗ ਦੇ ਪੰਜਾਬ ਦੇ ਜਨਰਲ ਸਕੱਤਰ ਸੁਦਾਗਰ ਸਿੰਘ ...

ਪੂਰੀ ਖ਼ਬਰ »

ਕੇਂਦਰੀ ਮੰਤਰੀ ਵਲੋਂ ਕੱਪੜੇ ਦੇ ਬੈਗ ਵੰਡਣ ਦੀ ਸ਼ੁਰੂਆਤ

ਖੰਨਾ, 14 ਸਤੰਬਰ (ਹਰਜਿੰਦਰ ਸਿੰਘ ਲਾਲ)-ਭਾਜਪਾ ਵਲ਼ੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਨੂੰ ਸੇਵਾ ਸਪਤਾਹ ਦੇ ਰੂਪ 'ਚ ਮਨਾਉਣ ਦਾ ਨਿਰਣਾ ਕੀਤਾ ਹੈ | ਸੇਵਾ ਸਪਤਾਹ ਦੇ ਲਈ ਭਾਜਪਾ ਦੇ ਯੁਵਾ ਨੇਤਾ ਅਨੁਜ ਛਾਹੜੀਆ ਨੇ ਕਿਹਾ ਕਿ ਪ੍ਰਧਾਨ ਮੰਤਰੀ ਵਲ਼ੋਂ ਦਿੱਤੇ ...

ਪੂਰੀ ਖ਼ਬਰ »

ਪੋਸ਼ਣ ਮਾਹ ਤਹਿਤ ਜਾਗਰੂਕਤਾ ਕੈਂਪ ਲਗਾਇਆ

ਮਲੌਦ, 14 ਸਤੰਬਰ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)-ਸਿਹਤ ਵਿਭਾਗ ਵਲੋਂ ਸਤੰਬਰ ਮਹੀਨਾ ਪੋਸ਼ਣ ਅਭਿਆਨ ਵੱਜੋਂ ਮਨਾਇਆ ਜਾ ਰਿਹਾ ਹੈ, ਜਿਸ ਤਹਿਤ ਸਿਵਲ ਸਰਜਨ ਲੁਧਿਆਣਾ ਡਾ. ਰਾਜੇਸ਼ ਬੱਗਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਕਮਿਊਨਿਟੀ ਹੈਲਥ ਸੈਂਟਰ ...

ਪੂਰੀ ਖ਼ਬਰ »

ਗੁਰਮਿਲਾਪ ਸਿੰਘ ਡੱਲਾ ਦੀ ਖੰਨਾ ਸੰਸਥਾ ਲਗਾਤਾਰ ਦੇ ਰਹੀ ਸ਼ਾਨਦਾਰ ਨਤੀਜੇ

ਖੰਨਾ, 14 ਸਤੰਬਰ (ਹਰਜਿੰਦਰ ਸਿੰਘ ਲਾਲ)-ਪੰਜਾਬ ਦੀ ਪ੍ਰਸਿੱਧ ਸੰਸਥਾ ਮੈਕਰੋ ਗਲੋਬਲ ਮੋਗਾ ਦੀ ਖੰਨਾ ਬਰਾਂਚ ਜਿੱਥੇ ਵਿਜ਼ਟਰ ਵੀਜ਼ਾ, ਸਟੂਡੈਂਟ ਵੀਜ਼ਾ ਅਤੇ ਓਪਨ ਵਰਕ ਪਰਮਿਟ ਦੀਆਂ ਉਹ ਪੱਧਰੀ ਸੇਵਾਵਾਂ ਪ੍ਰਦਾਨ ਕਰ ਰਹੀ ਹੈ ਉੱਥੇ ਹੀ ਆਧੁਨਿਕ ਤਰੀਕੇ ਨਾਲ ਆਈਲਟਸ ...

ਪੂਰੀ ਖ਼ਬਰ »

ਜੋਗੀਮਾਜਰਾ 'ਚ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਕੈਂਪ ਲਗਾਇਆ

ਮਲੌਦ, 14 ਸਤੰਬਰ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)-ਪਿੰਡ ਜੋਗੀਮਾਜਰਾ ਵਿਖੇ ਸਰਪੰਚ ਕਮਲੇਸ਼ ਰਾਣੀ ਅਤੇ ਸਾਬਕਾ ਸਰਪੰਚ ਕਿ੍ਸ਼ਨ ਦੇਵ ਦੀ ਅਗਵਾਈ 'ਚ ਸਰਬੱਤ ਸਿਹਤ ਬੀਮਾ ਯੋਜਨਾ ਦਾ ਕੈਂਪ ਲਗਾਇਆ ਗਿਆ, ਜਿਸ ਵਿਚ ਪਿੰਡ ਦੇ ਯੋਗ ਲਾਭਪਾਤਰੀਆਂ ਦੇ ...

ਪੂਰੀ ਖ਼ਬਰ »

ਅੱਜ ਬਿਜਲੀ ਸਪਲਾਈ ਬੰਦ ਰਹੇਗੀ

ਡੇਹਲੋਂ, 14 ਸਤੰਬਰ (ਅੰਮਿ੍ਤਪਾਲ ਸਿੰਘ ਕੈਲੇ)-66 ਕੇ.ਵੀ. ਲਲਤੋਂ ਕਲਾਂ-ਆਲਮਗੀਰ ਲਾਈਨ ਦੀ ਜ਼ਰੂਰੀ ਮੁਰੰਮਤ ਦਾ ਕੰਮ ਕਰਵਾਉਣ ਵਾਸਤੇ ਉੱਪ ਮੁੱਖ ਇੰਜੀਨੀਅਰ/ਪੀ. ਅਤੇ ਐੱਮ.ਹਲਕਾ ਲੁਧਿਆਣਾ ਵਲੋਂ 15 ਸਤੰਬਰ ਦਿਨ ਐਤਵਾਰ ਨੂੰ ਬਿਜਲੀ ਸਪਲਾਈ ਬੰਦ ਮਨਜ਼ੂਰ ਕੀਤੀ ਗਈ ਹੈ | ਇਸ ...

ਪੂਰੀ ਖ਼ਬਰ »

ਝਗੜੇ 'ਚ ਇਕ ਜ਼ਖ਼ਮੀ

ਖੰਨਾ, 14 ਸਤੰਬਰ (ਮਨਜੀਤ ਸਿੰਘ ਧੀਮਾਨ)-ਦੋ ਵਿਅਕਤੀਆਂ ਦੇ ਹੋਏ ਆਪਸੀ ਝਗੜੇ 'ਚ ਇਕ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ | ਸਿਵਲ ਹਸਪਤਾਲ ਵਿਖੇ ਦਾਖਲ ਜ਼ਖ਼ਮੀ ਰਵੀ ਸੰਕਰ ਵਾਸੀ ਕੋਟ ਚੌਕੀ ਨੇ ਦੱਸਿਆ ਕਿ ਉਹ ਕੋਟ ਵਿਖੇ ਕਿਰਾਏ ਦੇ ਮਕਾਨ ਦੇ ਬਣੇ ਕੁਆਟਰਾਂ ਵਿਚ ਰਹਿ ਰਿਹਾ ...

ਪੂਰੀ ਖ਼ਬਰ »

ਛਪਾਰ ਮੇਲੇ 'ਚ ਝੂਲਾ ਟੁੱਟਣ ਕਾਰਨ ਇਕ ਗੰਭੀਰ ਸਮੇਤ 4 ਜ਼ਖ਼ਮੀ

ਅਹਿਮਦਗੜ੍ਹ,• 14 ਸਤੰਬਰ (ਪੁਰੀ)-ਪੰਜਾਬ ਦੇ ਪ੍ਰਸਿੱਧ ਮੇਲਾ ਛਪਰ ਵਿਖੇ ਇਕ ਝੂਲਾ ਟੁੱਟਣ ਕਾਰਨ ਇਕੋ ਪਰਿਵਾਰ ਦੇ ਚਾਰ ਵਿਅਕਤੀ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਜ਼ਖ਼ਮੀਆਂ ਨੂੰ ਅਹਿਮਦਗੜ੍ਹ• ਦੇ ਹਿੰਦ ਹਸਪਤਾਲ ਵਿਖੇ ਇਲਾਜ ਲਈ ਦਾਖਲ ...

ਪੂਰੀ ਖ਼ਬਰ »

ਦੇਸ਼ ਦੀ ਆਰਥਿਕ ਸਥਿਤੀ ਨੂੰ ਸੁਧਾਰਨ ਲਈ ਜੁਮਲਿਆਂ ਦੀ ਨਹੀਂ, ਠੋਸ ਨੀਤੀਆਂ ਦੀ ਲੋੜ-ਜਨਾਬ ਦਿਲਬਰ ਮੁਹੰਮਦ ਖਾਨ

ਖੰਨਾ, 14 ਸਤੰਬਰ (ਹਰਜਿੰਦਰ ਸਿੰਘ ਲਾਲ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਘੱਟ ਗਿਣਤੀ ਵਿਭਾਗ ਦੇ ਚੇਅਰਮੈਨ ਜਨਾਬ ਦਿਲਬਰ ਮੁਹੰਮਦ ਖਾਨ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਦੇਸ਼ ਦੀ ਆਰਥਿਕ ਸਥਿਤੀ ਦਿਨ-ਬ-ਦਿਨ ਚਿੰਤਾਜਨਕ ਹੁੰਦੀ ਜਾ ਰਹੀ ...

ਪੂਰੀ ਖ਼ਬਰ »

ਸੰਤ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੀ 44ਵੀਂ ਬਰਸੀ ਯੂ.ਕੇ. 'ਚ ਮਨਾਈ

ਰਾੜਾ ਸਾਹਿਬ, 14 ਸਤੰਬਰ (ਸਰਬਜੀਤ ਸਿੰਘ ਬੋਪਾਰਾਏ)-ਸੰਤ ਬਾਬਾ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੀ 44ਵੀਂ ਬਰਸੀ ਸੰਤ ਈਸ਼ਰ ਸਿੰਘ ਟਰੱਸਟ (ਯੂ.ਕੇ.) ਦੇ ਮੁੱਖ ਪ੍ਰਬੰਧਕ ਇੰਦਰਜੀਤ ਸਿੰਘ, ਪਿ੍ਤਪਾਲ ਸਿੰਘ ਤੇ ਬਲਦੀਪ ਸਿੰਘ ਦੇ ਉੱਦਮ ਸਦਕਾ ਸਮੂਹ ਸੰਗਤ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਸਮਸ਼ਪੁਰ ਸੁਸਾਇਟੀ ਦੇ ਪ੍ਰਧਾਨ ਦੀ ਚੋਣ ਅਚਨਚੇਤ ਮੁਲਤਵੀ

ਸਮਰਾਲਾ, 14 ਸਤੰਬਰ (ਬਲਜੀਤ ਸਿੰਘ ਬਘੌਰ)-ਸਮਸ਼ਪੁਰ ਸਹਿਕਾਰੀ ਸੁਸਾਇਟੀ ਦੇ ਪ੍ਰਧਾਨ ਦੀ ਚੋਣ ਅਚਨਚੇਤ ਮੁਲਤਵੀ ਕਰ ਦਿੱਤੀ ਗਈ | ਸੁਸਾਇਟੀ ਦੇ ਮੈਂਬਰ ਗੁਰਮੇਲ ਸਿੰਘ ਰਾਜੂ ਨੇ ਦਸਿਆ ਕਿ ਪ੍ਰਧਾਨਗੀ ਦੀ ਚੋਣ ਲਈ 13 ਸਤੰਬਰ ਦਾ ਏਜੰਡਾ ਪਾਸ ਹੋਇਆ ਸੀ, ਜਦੋਂ ਉਹ ਚੁਣੇ ਹੋਏ 5 ...

ਪੂਰੀ ਖ਼ਬਰ »

ਭੁੱਟਾ ਇੰਜੀਨੀਅਰਿੰਗ ਅਤੇ ਟੈਕਨਾਲੋਜੀ ਕਾਲਜ ਵਿਦਿਆਰਥੀਆਂ ਵਲੋਂ ਇੰਡਸਟਰੀ ਦਾ ਦੌਰਾ

ਡੇਹਲੋਂ, 14 ਸਤੰਬਰ (ਅੰਮਿ੍ਤਪਾਲ ਸਿੰਘ ਕੈਲੇ)-ਭੁੱਟਾ ਕਾਲਜ ਆਫ਼ ਇੰਜੀਨੀਅਰਿੰਗ ਅਤੇ ਟੈਕਨਾਲੋਜੀ ਕਾਲਜ ਦੇ ਵਿਦਿਆਰਥੀਆ ਨੂੰ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਲੁਧਿਆਣਾ ਸ਼ਹਿਰ ਦੇ ਉੱਘੇ ਉਦਯੋਗਾਂ ਦਾ ਦੌਰਾ ਕਰਵਾਇਆ ਗਿਆ | ਇਸ ਵਿਸ਼ੇਸ਼ ਫੇਰੀ ਸਮੇਂ ਪੋਹਲੋ ...

ਪੂਰੀ ਖ਼ਬਰ »

ਸਰਬੱਤ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਸਬੰਧੀ ਲਗਾਇਆ ਕੈਂਪ

ਮਲੌਦ, 14 ਸਤੰਬਰ (ਨਿਜ਼ਾਮਪੁਰ/ਚਾਪੜਾ)-ਪੰਜਾਬ ਸਰਕਾਰ ਦੁਆਰਾ ਚਲਾਈ ਗਈ ਸਰਬੱਤ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਸਬੰਧੀ ਪਿੰਡ ਸਿਹੌੜਾ ਵਿਖੇ ਕੈਂਪ ਲਗਾਇਆ ਗਿਆ | ਇਸ ਯੋਜਨਾ ਦੇ ਲਾਭ ਬਾਰੇ ਭਗਤ ਸਿੰਘ ਮਿੰਟੂ ਨੇ ਦੱਸਿਆ ਕਿ ਸਾਲਾਨਾ 5 ਲੱਖ ਰੁਪਏ ਦਾ ਇਲਾਜ ਹੋਵੇਗਾ ...

ਪੂਰੀ ਖ਼ਬਰ »

ਸੁਖਦੇਵ ਸਿੰਘ ਲਿਬੜਾ ਦੀ ਕੋਟਾਂ ਪਬਲਿਕ ਸਕੂਲ ਨੂੰ ਬਹੁਤ ਵੱਡੀ ਦੇਣ ਸੀ-ਪਿ੍ੰਸੀਪਲ ਗੁਰਦੀਪ ਸਿੰਘ ਕਹਾਲੋਂ

ਬੀਜਾ, 14 ਸਤੰਬਰ (ਕਸ਼ਮੀਰਾ ਸਿੰਘ ਬਗ਼ਲੀ)-ਸਿਆਸਤ ਦੀਆਂ ਬੁਲੰਦੀਆਂ ਨੂੰ ਛੂਹਣ ਵਾਲੇ ਤੇ ਹਮੇਸ਼ਾ ਹੀ ਜਿਤਾ ਪ੍ਰਾਪਤ ਕਰਨ ਵਾਲੇ ਸੁਖਦੇਵ ਸਿੰਘ ਲਿਬੜਾ ਨੇ ਪੰਥ ਰਤਨ ਗੁਰਚਰਨ ਸਿੰਘ ਟੌਹੜਾ ਸਾਬਕਾ ਪ੍ਰਧਾਨ ਸ਼ੋ੍ਰਮਣੀ ਕਮੇਟੀ 'ਤੇ ਜੋਰ ਪਾ ਕੇ ਕਾਰ ਸੇਵਾ ਦਿੱਲੀ ਵਾਲੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਛਪਾਰ ਪਿੰਡ 'ਚ ਪ੍ਰਾਇਮਰੀ ਹੈਲਥ ਸੈਂਟਰ ਬਣਾਏ ਜਾਣ ਦੇ ਫ਼ੈਸਲੇ ਦਾ ਸਵਾਗਤ

ਅਹਿਮਦਗੜ੍ਹ, 14 ਸਤੰਬਰ (ਪੁਰੀ)-ਮੇਲਾ ਛਪਾਰ ਕਾਨਫ਼ਰੰਸ ਵਿਚ ਮੁੱਖ ਮਹਿਮਾਨ ਵਜੋਂ ਪਹੁੰਚ ਪੰਜਾਬ ਦੇ ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ ਵਲੋਂ ਪਿੰਡ ਛਪਾਰ ਵਿਖੇ ਪ੍ਰਾਇਮਰੀ ਹੈਲਥ ਸੈਂਟਰ ਬਣਾਉਣ ਦੇ ਐਲਾਨ ਦਾ ਪਿੰਡ ਵਾਸੀਆਂ ਨੇ ਭਰਵਾਂ ਸਵਾਗਤ ਕੀਤਾ ਹੈ | ਕਾਨਫ਼ਰੰਸ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX