ਤਾਜਾ ਖ਼ਬਰਾਂ


ਭਾਰਤ-ਨਿਊਜ਼ੀਲੈਂਡ ਤੀਜਾ ਟੀ-20 : ਸੁਪਰ ਓਵਰ 'ਚ ਹੋਇਆ ਫ਼ੈਸਲਾ, ਭਾਰਤ ਨੇ 3-0 ਨਾਲ ਲੜੀ 'ਤੇ ਕੀਤਾ ਕਬਜ਼ਾ
. . .  0 minutes ago
ਭਾਰਤ-ਨਿਊਜ਼ੀਲੈਂਡ ਤੀਜਾ ਟੀ-20 : ਸੁਪਰ ਓਵਰ 'ਚ ਹੋਇਆ ਫ਼ੈਸਲਾ, ਭਾਰਤ ਨੇ 3-0 ਨਾਲ ਲੜੀ 'ਤੇ ਕੀਤਾ ਕਬਜ਼ਾ...
ਮੇਲੇ 'ਚ ਪਹੁੰਚੇ 'ਭਜਨੇ ਅਮਲੀ' ਦੀ ਅਚਾਨਕ ਵਿਗੜੀ ਸਿਹਤ, ਹਸਪਤਾਲ 'ਚ ਦਾਖ਼ਲ
. . .  11 minutes ago
ਫ਼ਾਜ਼ਿਲਕਾ, 29 ਜਨਵਰੀ (ਪ੍ਰਦੀਪ ਕੁਮਾਰ)- ਪੰਜਾਬ ਦੇ ਕਾਮੇਡੀ ਕਲਾਕਾਰ ਗੁਰਦੀਪ ਢਿੱਲੋਂ ਉਰਫ਼ 'ਭਜਨੇ ਅਮਲੀ' ਦੀ ਫ਼ਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਚੱਕ ਪੱਖੀ 'ਚ ਇੱਕ ਮੇਲੇ ਦੌਰਾਨ ਅਚਾਨਕ ਸਿਹਤ ਖ਼ਰਾਬ ਹੋਣ ਦੀ ਖ਼ਬਰ...
ਜੀ. ਕੇ. ਦੀ ਜਾਗੋ ਪਾਰਟੀ ਨੇ ਦਿੱਲੀ ਵਿਧਾਨ ਸਭਾ ਚੋਣਾਂ 'ਚ ਭਾਜਪਾ ਨੂੰ ਸਮਰਥਨ ਦੇਣ ਦਾ ਕੀਤਾ ਐਲਾਨ
. . .  19 minutes ago
ਨਵੀਂ ਦਿੱਲੀ, 29 ਜਨਵਰੀ (ਅ. ਬ.)- ਮਨਜੀਤ ਸਿੰਘ ਜੀ. ਕੇ. ਦੀ ਜਾਗੋ ਪਾਰਟੀ ਨੇ ਆਗਾਮੀ ਦਿੱਲੀ ਵਿਧਾਨ ਸਭਾ ਚੋਣਾਂ 'ਚ ਭਾਜਪਾ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਜੀ. ਕੇ...
ਕਾਂਗਰਸੀ ਮੈਂਬਰਾਂ ਦੇ ਕੈਪਟਨ ਨਾਲ ਬੈਠਕ ਖ਼ਤਮ, ਬਜਟ ਸਣੇ ਪੰਜਾਬ ਦੇ ਹੋਰ ਭਖਦੇ ਮਸਲਿਆਂ ਬਾਰੇ ਹੋਈ ਚਰਚਾ
. . .  22 minutes ago
ਚੰਡੀਗੜ੍ਹ, 29 ਜਨਵਰੀ (ਵਿਕਰਮਜੀਤ ਸਿੰਘ ਮਾਨ)- ਕਾਂਗਰਸ ਦੇ ਸੰਸਦ ਮੈਂਬਰਾਂ ਦੀ ਅੱਜ ਪੰਜਾਬ ਭਵਨ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਚੱਲ ਰਹੀ ਬੈਠਕ ਹੁਣ ਖ਼ਤਮ ਹੋ ਗਈ ਹੈ। ਜਾਣਕਾਰੀ ਦਿੰਦਿਆਂ...
ਪੱਛਮੀ ਬੰਗਾਲ 'ਚ ਨਾਗਰਿਕਤਾ ਕਾਨੂੰਨ-ਐੱਨ. ਆਰ. ਸੀ. ਦੇ ਵਿਰੋਧੀਆਂ ਅਤੇ ਸਮਰਥਕਾਂ ਵਿਚਾਲੇ ਝੜਪ, ਦੋ ਮੌਤਾਂ
. . .  38 minutes ago
ਕੋਲਕਾਤਾ, 29 ਜਨਵਰੀ- ਪੱਛਮੀ ਬੰਗਾਲ ਦੇ ਮੁਰਸ਼ਿਦਾਬਾਦ 'ਚ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਅਤੇ ਐੱਨ. ਆਰ. ਸੀ. ਦੇ ਵਿਰੋਧੀਆਂ ਅਤੇ ਸਮਰਥਕਾਂ...
ਭੁਲੇਖੇ ਨਾਲ ਕੀਟਨਾਸ਼ਕ ਦਵਾਈ ਪੀਣ ਕਾਰਨ ਨੌਜਵਾਨ ਦੀ ਮੌਤ
. . .  48 minutes ago
ਨਿੱਕੇ ਘੁੰਮਣ, 29 ਜਨਵਰੀ (ਸਤਬੀਰ ਸਿੰਘ ਘੁੰਮਣ)- ਨਜ਼ਦੀਕੀ ਪਿੰਡ ਲਾਲੋਵਾਲ ਵਿਖੇ ਇੱਕ ਨੌਜਵਾਨ ਵਲੋਂ ਗ਼ਲਤੀ ਨਾਲ ਜ਼ਹਿਰੀਲੀ ਦਵਾਈ ਪੀ ਲੈਣ ਕਾਰਨ ਉਸ ਦੀ ਮੌਤ ਹੋ ਗਈ ਹੈ। ਥਾਣਾ ਘੁੰਮਣ ਕਲਾਂ...
ਗੜ੍ਹਸ਼ੰਕਰ 'ਚ ਰੇਲਵੇ ਵਿਭਾਗ ਨੇ ਨਜਾਇਜ਼ ਕਬਜ਼ਿਆਂ 'ਤੇ ਚਲਾਇਆ ਪੀਲਾ ਪੰਜਾ
. . .  about 1 hour ago
ਗੜ੍ਹਸ਼ੰਕਰ, 29 ਜਨਵਰੀ (ਧਾਲੀਵਾਲ)- ਗੜ੍ਹਸ਼ੰਕਰ ਵਿਖੇ ਰੇਲਵੇ ਫਾਟਕ ਨਜ਼ਦੀਕ ਰੇਲਵੇ ਵਿਭਾਗ ਦੀ ਥਾਂ 'ਚ ਕੀਤੇ ਹੋਏ ਨਜਾਇਜ਼ ਕਬਜ਼ਿਆਂ 'ਤੇ ਅੱਜ ਰੇਲਵੇ ਵਿਭਾਗ ਨੇ ਜੇ. ਸੀ. ਬੀ. ਮਸ਼ੀਨ ਚਲਾ ਕੇ...
ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ 'ਚ ਮੰਡੀ ਗੋਬਿੰਦਗੜ੍ਹ 'ਚ ਪ੍ਰਦਰਸ਼ਨ
. . .  about 1 hour ago
ਮੰਡੀ ਗੋਬਿੰਦਗੜ੍ਹ, 29 ਜਨਵਰੀ (ਬਲਜਿੰਦਰ ਸਿੰਘ)- ਬਹੁਜਨ ਮੁਕਤੀ ਮੋਰਚਾ ਵਲੋਂ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੁੱਧ ਅੱਜ ਭਾਰਤ ਦੇ ਬੰਦ ਦੇ ਦਿੱਤੇ ਸੱਦੇ ਦੇ ਸਮਰਥਨ 'ਚ ਸ਼੍ਰੋਮਣੀ ਅਕਾਲੀ ਦਲ (ਅ.) ਦੇ ਕਾਰਕੁਨਾਂ...
ਪੰਜਾਬ ਦੇ ਦੋ ਆਈ. ਏ. ਐੱਸ. ਅਫ਼ਸਰਾਂ ਦੇ ਤਬਾਦਲੇ
. . .  about 1 hour ago
ਚੰਡੀਗੜ੍ਹ, 29 ਜਨਵਰੀ (ਵਿਕਰਮਜੀਤ ਸਿੰਘ ਮਾਨ)- ਪੰਜਾਬ ਸਰਕਾਰ ਨੇ ਅੱਜ ਸੂਬੇ 'ਚ ਦੋ ਆਈ. ਏ. ਐੱਸ. ਅਫ਼ਸਰਾਂ ਦੇ ਤਬਾਦਲੇ ਅਤੇ ਨਿਯੁਕਤੀਆਂ ਦਾ ਹੁਕਮ ਦਿੱਤਾ...
ਕ੍ਰੈਡਿਟ ਕਾਰਡਾਂ ਦੀਆਂ ਆਨਲਾਈਨ ਠੱਗੀਆਂ ਮਾਰਨ ਵਾਲਾ ਬੈਂਕ ਦਾ ਸੇਲਜ਼ ਅਫ਼ਸਰ ਅਤੇ ਸਾਬਕਾ ਮੁਲਾਜ਼ਮ ਪੁਲਿਸ ਵਲੋਂ ਕਾਬੂ
. . .  about 1 hour ago
ਪਟਿਆਲਾ, 29 ਜਨਵਰੀ (ਅਮਨਦੀਪ ਸਿੰਘ)- ਪਟਿਆਲਾ ਪੁਲਿਸ ਵਲੋਂ ਐਕਸਿਸ ਬੈਂਕ ਦੇ ਸੇਲਜ਼ ਅਫ਼ਸਰ ਅਤੇ ਸਾਬਕਾ ਮੁਲਾਜ਼ਮ ਨੂੰ ਕ੍ਰੈਡਿਟ ਕਾਰਡਾਂ ਦੀਆਂ ਆਨਲਾਈਨ ਠੱਗੀਆਂ ਮਾਰਨ ਦੇ ਮਾਮਲੇ 'ਚ ਕਾਬੂ...
ਵੱਖ-ਵੱਖ ਜਥੇਬੰਦੀਆਂ ਵਲੋਂ ਸੀ. ਏ. ਏ. ਤੇ ਐੱਨ. ਆਰ. ਸੀ. ਦੇ ਵਿਰੋਧ 'ਚ ਹੁਸ਼ਿਆਰਪੁਰ 'ਚ ਵਿਸ਼ਾਲ ਰੋਸ ਮਾਰਚ
. . .  about 1 hour ago
ਹੁਸ਼ਿਆਰਪੁਰ, 29 ਜਨਵਰੀ (ਬਲਜਿੰਦਰਪਾਲ ਸਿੰਘ)- ਵੱਖ-ਵੱਖ ਦਲਿਤ, ਸਿੱਖ, ਮੁਸਲਿਮ, ਈਸਾਈ, ਮੂਲ ਨਿਵਾਸੀ ਅਤੇ ਓ. ਬੀ. ਸੀ. ਵਿੰਗ ਨਾਲ ਸੰਬੰਧਿਤ ਜਥੇਬੰਦੀਆਂ...
ਹੁਸ਼ਿਆਰਪੁਰ 'ਚ ਬਣੇਗਾ ਸਰਕਾਰੀ ਮੈਡੀਕਲ ਕਾਲਜ, ਕੇਂਦਰ ਸਰਕਾਰ ਨੇ ਦਿੱਤੀ ਮਨਜ਼ੂਰੀ
. . .  about 2 hours ago
ਚੰਡੀਗੜ੍ਹ, 29 ਜਨਵਰੀ (ਵਿਕਰਮਜੀਤ ਸਿੰਘ ਮਾਨ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਪੀਲ ਨੂੰ ਸਵੀਕਾਰਦਿਆਂ ਕੇਂਦਰ ਸਰਕਾਰ ਨੇ ਹੁਸ਼ਿਆਰਪੁਰ 'ਚ ਇੱਕ ਨਵੇਂ ਸਰਕਾਰੀ ਮੈਡੀਕਲ ਕਾਲਜ ਦੀ ਸਥਾਪਨਾ...
ਭਾਰਤ-ਨਿਊਜ਼ੀਲੈਂਡ ਤੀਜਾ ਟੀ-20 : ਜਿੱਤ ਲਈ ਭਾਰਤ ਨੇ ਨਿਊਜ਼ੀਲੈਂਡ ਅੱਗੇ ਰੱਖਿਆ 180 ਦੌੜਾਂ ਦਾ ਟੀਚਾ
. . .  about 2 hours ago
ਪੀ. ਜੀ. ਆਈ. ਦੀ ਸੂਬਿਆਂ ਦੇ ਮੁੱਖ ਸਕੱਤਰਾਂ ਨੂੰ ਚਿੱਠੀ, ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ਾਂ ਨੂੰ ਇੱਥੇ ਨਾ ਭੇਜੋ
. . .  about 2 hours ago
ਚੰਡੀਗੜ੍ਹ, 29 ਜਨਵਰੀ (ਵਿਕਰਮਜੀਤ ਸਿੰਘ ਮਾਨ)- ਪ੍ਰੋ. ਜਗਤ ਰਾਮ, ਡਾਇਰੈਕਟਰ ਚੰਡੀਗੜ੍ਹ ਪੀ. ਜੀ. ਆਈ. ਨੇ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਸਣੇ ਕਈ ਸੂਬਿਆਂ ਦੇ ਮੁੱਖ ਸਕੱਤਰਾਂ ਨੂੰ...
ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਸੁਰਜੀਤ ਸਿੰਘ ਦੀ ਪਤਨੀ ਵਲੋਂ ਕੈਪਟਨ ਨਾਲ ਮੁਲਾਕਾਤ
. . .  about 2 hours ago
ਚੰਡੀਗੜ੍ਹ, 29 ਜਨਵਰੀ (ਵਿਕਰਮਜੀਤ ਸਿੰਘ ਮਾਨ)- ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਮਰਹੂਮ ਸੁਰਜੀਤ ਸਿੰਘ ਦੀ ਪਤਨੀ ਜਸਵੀਰ ਕੌਰ ਨੇ ਅੱਜ ਪੰਜਾਬ ਭਵਨ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ...
ਬੈੱਡ 'ਚੋਂ ਮਿਲੇ ਮ੍ਰਿਤਕ ਲੜਕੇ ਦੀ ਭੈਣ ਦਾ ਚੰਡੀਗੜ੍ਹ ਪੁਲਿਸ ਵਲੋਂ ਪਿੰਜਰ ਬਰਾਮਦ
. . .  1 minute ago
ਬੈਡਮਿੰਟਨ ਸਟਾਰ ਸਾਇਨਾ ਨੇਹਵਾਲ ਦੀ ਭਾਜਪਾ 'ਚ 'ਐਂਟਰੀ'
. . .  about 3 hours ago
ਭਾਰਤ ਬੰਦ ਦੇ ਸੱਦੇ 'ਤੇ ਜਲੰਧਰ ਦੇ ਪੀ. ਏ. ਪੀ. ਚੌਕ 'ਚ ਜ਼ੋਰਦਾਰ ਪ੍ਰਦਰਸ਼ਨ
. . .  about 3 hours ago
ਪੰਜਾਬ ਭਵਨ 'ਚ ਸੰਸਦ ਮੈਂਬਰਾਂ ਦੀ ਬੈਠਕ ਜਾਰੀ
. . .  about 3 hours ago
ਭਾਜਪਾ 'ਚ ਸ਼ਾਮਲ ਹੋਵੇਗੀ ਬੈਡਮਿੰਟਨ ਸਟਾਰ ਸਾਇਨਾ ਨੇਹਵਾਲ
. . .  1 minute ago
ਭਾਰਤ-ਨਿਊਜ਼ੀਲੈਂਡ ਤੀਜਾ ਟੀ-20 : ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਦਾ ਲਿਆ ਫ਼ੈਸਲਾ
. . .  about 4 hours ago
ਸੱਭਿਆਚਾਰਕ ਬੁੱਤਾਂ ਨੂੰ ਹਟਾਉਣ ਦੇ ਫ਼ੈਸਲੇ ਦਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਸਵਾਗਤ
. . .  about 4 hours ago
ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  about 4 hours ago
ਬਸੰਤ ਮੌਕੇ ਫਿਲੌਰ 'ਚ ਜ਼ੋਰਾਂ 'ਤੇ ਵਿਕ ਰਹੀ ਏ ਪਾਬੰਦੀ ਸ਼ੁਦਾ ਚਾਈਨਾ ਡੋਰ, ਰੋਕਣ ਵਾਲਾ ਕੋਈ ਨਹੀਂ
. . .  1 minute ago
ਸੰਗਰੂਰ 'ਚ ਪੂਰੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ਬਸੰਤ ਪੰਚਮੀ ਦਾ ਤਿਉਹਾਰ
. . .  about 5 hours ago
ਨਿਰਭੈਆ ਦੇ ਦੋਸ਼ੀ ਮੁਕੇਸ਼ ਨੂੰ ਝਟਕਾ, ਸੁਪਰੀਮ ਕੋਰਟ ਨੇ ਖ਼ਾਰਜ ਕੀਤੀ ਪਟੀਸ਼ਨ
. . .  about 5 hours ago
ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ ਸੁਪਰੀਮ ਕੋਰਟ ਵਲੋਂ ਖ਼ਾਰਜ
. . .  about 5 hours ago
ਜਾਪਾਨ 'ਚ ਲੱਗੇ ਭੂਚਾਲ ਦੇ ਤੇਜ਼ ਝਟਕੇ
. . .  about 6 hours ago
ਚੀਨ 'ਚ ਕੋਰੋਨਾ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 132
. . .  about 6 hours ago
ਅਜਨਾਲਾ ਖੇਤਰ 'ਚ ਹੋਈ ਗੜੇਮਾਰੀ
. . .  about 7 hours ago
ਨਿਊਜ਼ੀਲੈਂਡ 'ਚ ਅੱਜ ਪਹਿਲੀ ਟੀ-20 ਲੜੀ ਜਿੱਤਣ ਦੇ ਇਰਾਦੇ ਨਾਲ ਉੱਤਰੇਗਾ ਭਾਰਤ
. . .  about 7 hours ago
ਲਗਾਤਾਰ ਪੈ ਰਹੇ ਮੀਂਹ ਨੇ ਬਸੰਤ ਦਾ ਮਜ਼ਾ ਕੀਤਾ ਕਿਰਕਿਰਾ
. . .  about 8 hours ago
ਅੱਜ ਦਾ ਵਿਚਾਰ
. . .  about 8 hours ago
ਤਰਨਜੀਤ ਸੰਧੂ ਅਮਰੀਕਾ 'ਚ ਭਾਰਤ ਦੇ ਰਾਜਦੂਤ ਨਿਯੁਕਤ
. . .  1 day ago
ਸੁਖਦੇਵ ਸਿੰਘ ਢੀਂਡਸਾ ਦੇ ਨਾਲ ਹਨ 80 ਫ਼ੀਸਦੀ ਅਕਾਲੀ ਵਰਕਰ - ਪਰਮਿੰਦਰ ਢੀਂਡਸਾ
. . .  1 day ago
ਕੈਪਟਨ ਵੱਲੋਂ ਸੱਭਿਆਚਾਰਕ ਬੁੱਤ ਕਿਸੇ ਹੋਰ ਜਗ੍ਹਾ ਲਾਉਣ ਦੇ ਹੁਕਮ
. . .  1 day ago
ਸਭਿਆਚਾਰਕ ਬੁੱਤਾਂ ਦੇ ਵਿਵਾਦ ਸਬੰਧੀ ਮੀਂਹ ਦੇ ਬਾਵਜੂਦ ਧਰਨਾ ਜਾਰੀ
. . .  1 day ago
ਪਤੀ ਤੋਂ ਦੁਖੀ ਔਰਤ ਨੇ ਸ਼ੱਕੀ ਹਾਲਾਤਾਂ 'ਚ ਲਿਆ ਫਾਹਾ, ਮੌਤ
. . .  1 day ago
1.735 ਕਿੱਲੋ ਅਫ਼ੀਮ ਸਮੇਤ ਇੱਕ ਗ੍ਰਿਫ਼ਤਾਰ
. . .  1 day ago
ਗੜੇਮਾਰੀ ਕਾਰਨ ਫ਼ਸਲਾਂ ਦਾ ਭਾਰੀ ਨੁਕਸਾਨ
. . .  1 day ago
ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ ਪੰਜ ਮੈਂਬਰ ਚੜ੍ਹੇ ਫ਼ਾਜ਼ਿਲਕਾ ਪੁਲਿਸ ਦੇ ਹੱਥੇ
. . .  1 day ago
ਭਾਰੀ ਬਰਫ਼ਬਾਰੀ ਕਾਰਨ ਸ਼ਿਮਲਾ 'ਚ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ
. . .  about 1 hour ago
ਸਿੱਧੂ ਜਿਸ ਵੀ ਪਾਰਟੀ 'ਚ ਜਾਣਗੇ, 2022 'ਚ ਉਸੇ ਪਾਰਟੀ ਦੀ ਸਰਕਾਰ ਬਣੇਗੀ- ਬ੍ਰਹਮਪੁਰਾ
. . .  about 1 hour ago
ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ ਸਾਹਮਣੇ ਆਉਣ ਮਗਰੋਂ ਮੋਹਾਲੀ ਹਵਾਈ ਅੱਡੇ 'ਤੇ ਮਰੀਜ਼ਾਂ ਹੋ ਰਹੀ ਹੈ ਥਰਮਲ ਸਕਰੀਨਿੰਗ
. . .  4 minutes ago
ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਵਲੋਂ ਭਲਕੇ ਸੁਣਾਇਆ ਜਾਵੇਗਾ ਫ਼ੈਸਲਾ
. . .  14 minutes ago
ਮੁੜ ਸ਼ੁਰੂ ਹੋਏ ਮੀਂਹ ਨੇ ਜਨ-ਜੀਵਨ ਕੀਤਾ ਪ੍ਰਭਾਵਿਤ
. . .  24 minutes ago
ਨਾਗਰਿਕਤਾ ਕਾਨੂੰਨ ਤਹਿਤ ਮੁਸਲਮਾਨਾਂ ਨੂੰ ਵੀ ਨਾਗਰਿਕਤਾ ਦਿੱਤੀ ਜਾਵੇ- ਭਾਈ ਲੌਂਗੋਵਾਲ
. . .  41 minutes ago
ਜੇ. ਐੱਨ. ਯੂ. ਵਿਦਿਆਰਥੀ ਸ਼ਰਜੀਲ ਇਮਾਮ ਨੂੰ ਦਿੱਲੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  about 1 hour ago
ਪੰਜਾਬ ਦੇ ਮੌਜੂਦਾ ਹਾਲਾਤ 'ਤੇ ਟਕਸਾਲੀਆਂ ਦੀ ਜਲੰਧਰ 'ਚ ਬੈਠਕ ਸ਼ੁਰੂ
. . .  about 1 hour ago
ਨਿਰਭੈਆ ਦੇ ਦੋਸ਼ੀ ਮੁਕੇਸ਼ ਦਾ ਤਿਹਾੜ ਜੇਲ੍ਹ 'ਚ ਹੋਇਆ ਜਿਨਸੀ ਸ਼ੋਸ਼ਣ- ਵਕੀਲ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 30 ਭਾਦੋਂ ਸੰਮਤ 551

ਬਰਨਾਲਾ

ਕੌਮੀ ਲੋਕ ਅਦਾਲਤ ਵਿਚ 465 ਕੇਸਾਂ ਦਾ ਆਪਸੀ ਰਜ਼ਾਮੰਦੀ ਨਾਲ ਕੀਤਾ ਗਿਆ ਨਿਪਟਾਰਾ

ਬਰਨਾਲਾ, 14 ਸਤੰਬਰ (ਗੁਰਪ੍ਰੀਤ ਸਿੰਘ ਲਾਡੀ, ਧਰਮਪਾਲ ਸਿੰਘ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਵਲੋਂ ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ ਨਵੀਂ ਦਿੱਲੀ ਅਤੇ ਪੰਜਾਬ ਸਟੇਟ ਲੀਗਲ ਸਰਵਿਸਿਜ਼ ਅਥਾਰਟੀ ਐਸ.ਏ.ਐਸ. ਨਗਰ ਮੋਹਾਲੀ ਦੀਆਂ ਹਦਾਇਤਾਂ ਅਨੁਸਾਰ ਸ੍ਰੀ ਵਰਿੰਦਰ ਅਗਰਵਾਲ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਕੋਰਟ ਕੰਪਲੈਕਸ ਬਰਨਾਲਾ ਵਿਖੇ ਕੌਮੀ ਲੋਕ ਅਦਾਲਤ ਲਾਈ ਗਈ¢ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਵਰਿੰਦਰ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਲੋਕ ਅਦਾਲਤ ਵਿਚ ਹਰ ਤਰ੍ਹਾਂ ਦੇ ਪ੍ਰੀ-ਲੀਟਿਗੇਟਿਵ ਅਤੇ ਪੈਡਿੰਗ ਕੇਸਾਂ ਦੀ ਸੁਣਵਾਈ ਕਰਨ ਲਈ ਅਤੇ ਆਪਸੀ ਰਜ਼ਾਮੰਦੀ ਤੇ ਆਪਸੀ ਸਹਿਮਤੀ ਨਾਲ ਨਿਪਟਾਉਣ ਲਈ ਜ਼ਿਲ੍ਹਾ ਜੱਜ ਫੈਮਲੀ ਕੋਰਟ ਸ੍ਰੀ ਲਲਿਤ ਕੁਮਾਰ ਸਿੰਗਲਾ, ਐਡੀਸ਼ਨਲ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਬਰਜਿੰਦਰ ਪਾਲ ਸਿੰਘ, ਏ.ਸੀ.ਜੇ.ਐਮ. ਸ੍ਰੀ ਅਮਰਿੰਦਰ ਪਾਲ ਸਿੰਘ, ਸੀ.ਜੇ.ਐਮ. ਸ੍ਰੀ ਵਿਨੀਤ ਕੁਮਾਰ ਨਾਰੰਗ, ਏ.ਸੀ.ਜੇ.ਐਸ.ਡੀ. ਸ੍ਰੀ ਗੁਰਬੀਰ ਸਿੰਘ, ਮਾਣਯੋਗ ਜੇ.ਐਮ.ਆਈ.ਸੀ. ਸ੍ਰੀ ਰਾਜਿੰਦਰ ਸਿੰਘ ਨਾਗਪਾਲ ਅਤੇ ਜੇ.ਐਮ.ਆਈ.ਸੀ. ਸ੍ਰੀਮਤੀ ਕੁਲਵਿੰਦਰ ਕੌਰ ਕੁਲ 7 ਬੈਂਚਾਂ ਦਾ ਗਠਨ ਕੀਤਾ ਗਿਆ¢ ਲੋਕ ਅਦਾਲਤ ਵਿਚ 1980 ਕੇਸਾਂ ਦੀ ਸੁਣਵਾਈ ਕੀਤੀ ਗਈ ਤੇ 465 ਕੇਸਾਂ ਦਾ ਆਪਸੀ ਰਜ਼ਾਮੰਦੀ ਨਾਲ ਨਿਪਟਾਰਾ ਕੀਤਾ ਗਿਆ ਅਤੇ 4,87,30,522/- ਰੁਪਏ ਦੇ ਅਵਾਰਡ ਪਾਸ ਕੀਤੇ ਗਏ¢ ਉਨ੍ਹਾਂ ਦੱਸਿਆ ਕਿ ਪ੍ਰੀਤਮ ਸਿੰਘ ਵਗ਼ੈਰਾ ਅਤੇ ਨਛੱਤਰ ਸਿੰਘ ਦਾ ਸਿਵਲ ਕੇਸ ਕਾਫੀ ਸਮੇਂ ਤੋਂ ਚੱਲ ਰਿਹਾ ਸੀ, ਜਿਸ ਦੀ ਸਿਵਲ ਅਪੀਲ ਸ੍ਰੀ ਬਰਜਿੰਦਰ ਪਾਲ ਸਿੰਘ ਐਡੀਸ਼ਨਲ ਜ਼ਿਲ੍ਹਾ ਜੱਜ ਬਰਨਾਲਾ ਦੀ ਕੋਰਟ ਵਿਚ ਪੈਡਿੰਗ ਸੀ¢ ਇਸ ਅਪੀਲ ਨੰੂ ਕੌਮੀ ਲੋਕ ਅਦਾਲਤ ਵਿਚ ਰੱਖ ਕੇ ਦੋਵੇਂ ਪਾਰਟੀਆਂ ਦਾ ਆਪਸੀ ਰਜ਼ਾਮੰਦੀ ਨਾਲ ਨਿਪਟਾਰਾ ਕਰਵਾਇਆ ਗਿਆ¢ ਇਸੇ ਤਰ੍ਹਾਂ ਗਰੀਬ ਸਿੰਘ ਬਨਾਮ ਮਨਿੰਦਰ ਸਿੰਘ ਦਾ ਸਿਵਲ ਕੇਸ ਸਾਲ 2005 ਤੋਂ ਚੱਲ ਰਿਹਾ ਸੀ, ਜਿਸ ਦੀ ਸਿਵਲ ਅਪੀਲ ਸ੍ਰੀ ਬਰਜਿੰਦਰ ਪਾਲ ਸਿੰਘ ਐਡੀਸ਼ਨਲ ਜ਼ਿਲ੍ਹਾ ਜੱਜ ਬਰਨਾਲਾ ਦੀ ਕੋਰਟ ਵਿਚ ਪੈਡਿੰਗ ਸੀ¢ ਇਸ ਅਪੀਲ ਨੰੂ ਵੀ ਕੌਮੀ ਲੋਕ ਅਦਾਲਤ ਵਿਚ ਰੱਖ ਕੇ ਆਪਸੀ ਰਜ਼ਾਮੰਦੀ ਨਾਲ ਨਿਪਟਾਰਾ ਕੀਤਾ ਗਿਆ¢ ਇਸ ਅਪੀਲ ਵਿਚ ਗਰੀਬ ਸਿੰਘ ਜੋ 96 ਸਾਲ ਦਾ ਬਜ਼ੁਰਗ ਸੀ, ਉਹ ਅਦਾਲਤ ਦੇ ਫ਼ੈਸਲੇ ਤੋਂ ਬਹੁਤ ਖ਼ੁਸ਼ ਹੋਇਆ¢ ਜ਼ਿਲ੍ਹਾ ਅਤੇ ਸੈਸ਼ਨ ਜੱਜ ਬਰਨਾਲਾ ਅਤੇ ਸਕੱਤਰ ਜ਼ਿਲ੍ਹਾ ਕਾਨੰੂਨੀ ਸੇਵਾਵਾਂ ਅਥਾਰਟੀ ਬਰਨਾਲਾ ਨੇ ਕਿਹਾ ਕਿ ਲੋਕ ਅਦਾਲਤਾਂ ਵਿਚ ਸਸਤਾ ਅਤੇ ਛੇਤੀ ਨਿਆਂ ਮਿਲਦਾ ਹੈ ¢ ਲੋਕ ਅਦਾਲਤ ਵਿਚ ਫ਼ੈਸਲਾ ਹੋਣ ਨਾਲ ਕੇਸ ਵਿਚ ਲੱਗੀ ਕੋਰਟ ਫ਼ੀਸ ਵਾਪਸ ਮਿਲ ਜਾਾਦੀ ਹੈ ਅਤੇ ਇਸ ਦੇ ਫ਼ੈਸਲੇ ਦੇ ਿਖ਼ਲਾਫ਼ ਕੋਈ ਅਪੀਲ ਵੀ ਨਹੀਂ ਹੁੰਦੀ¢ ਉਨ੍ਹਾਂ ਅਪੀਲ ਕੀਤੀ ਕਿ 14 ਦਸੰਬਰ 2019 ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤਾਂ ਵਿਚ ਵਧ ਤੋਂ ਵਧ ਕੇਸ ਲਗਵਾਏ ਜਾਣ ਅਤੇ ਫਾਇਦਾ ਲਿਆ ਜਾਵੇ¢

ਸ੍ਰੀ ਗੁਰੂ ਅਮਰਦਾਸ ਜੀ ਦੀ ਯਾਦ ਵਿਚ ਧਾਰਮਿਕ ਸਮਾਗਮ ਕਰਵਾਇਆ

ਮਹਿਲ ਕਲਾਂ, 14 ਸਤੰਬਰ (ਅਵਤਾਰ ਸਿੰਘ ਅਣਖੀ)-ਪਿੰਡ ਛੀਨੀਵਾਲ ਕਲਾਂ ਵਿਖੇ ਤੀਸਰੀ ਪਾਤਿਸ਼ਾਹੀ ਸ੍ਰੀ ਗੁਰੂ ਅਮਰਦਾਸ ਜੀ ਯਾਦ 'ਚ ਧਾਰਮਿਕ ਸਮਾਗਮ ਮੈਂਬਰ ਸ਼ੋ੍ਰਮਣੀ ਕਮੇਟੀ ਸੰਤ ਬਾਬਾ ਦਲਬਾਰ ਸਿੰਘ ਛੀਨੀਵਾਲ ਦੀ ਸਰਪ੍ਰਸਤੀ ਹੇਠ ਕਰਵਾਇਆ ਗਿਆ | ਇਸ ਮੌਕੇ ਪਾਠ ਦੇ ਭੋਗ ...

ਪੂਰੀ ਖ਼ਬਰ »

ਐਕਟਿਵਾ ਬੇਕਾਬੂ ਹੋ ਕੇ ਦਰੱਖ਼ਤ ਨਾਲ ਟਕਰਾਈ, ਦੋ ਨੌਜਵਾਨਾਂ ਦੀ ਮੌਤ

ਤਪਾ ਮੰਡੀ, 14 ਸਤੰਬਰ (ਪ੍ਰਵੀਨ ਗਰਗ)-ਬੀਤੀ ਰਾਤ ਤਪਾ ਤਾਜੋ ਲਿੰਕ ਰੋਡ 'ਤੇ ਸੜਕ ਕਿਨਾਰੇ ਪੁੱਟੇ ਟੋਇਆਂ 'ਚ ਡਿੱਗਣ ਕਾਰਨ ਸਕੂਟਰੀ ਸਵਾਰ ਦੋ ਨੌਜਵਾਨਾਂ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਤਫ਼ਤੀਸ਼ੀ ਅਫ਼ਸਰ ਸੁਖਦੇਵ ...

ਪੂਰੀ ਖ਼ਬਰ »

ਟਰੱਕ ਯੂਨੀਅਨ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਿਖ਼ਲਾਫ਼ ਮਾਮਲਾ ਦਰਜ

ਬਰਨਾਲਾ, 14 ਸਤੰਬਰ (ਰਾਜ ਪਨੇਸਰ)-ਟਰੱਕ ਯੂਨੀਅਨ ਬਰਨਾਲਾ ਉਪਰ ਕਬਜ਼ਾ ਕਰਨ ਦੀ ਕੋਸ਼ਿਸ਼ ਕਰਨ ਅਤੇ ਟਰਾਂਸਪੋਰਟਰਾਂ ਨੂੰ ਧਮਕਾਉਣ ਦੇ ਸਬੰਧ ਵਿਚ ਇਕ ਦਰਜਨ ਤੋਂ ਵੱਧ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਡੀ.ਐਸ.ਪੀ. ਰਾਜੇਸ਼ ਕੁਮਾਰ ਛਿੱਬਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਗਾਂਜਾ ਤਸਕਰੀ ਦੇ ਕੇਸ ਵਿਚ ਨਾਮਜ਼ਦ ਭਗੌੜਾ ਕੀਤਾ ਕਾਬੂ

ਬਰਨਾਲਾ, 14 ਸਤੰਬਰ (ਰਾਜ ਪਨੇਸਰ)-ਜ਼ਿਲ੍ਹਾ ਬਰਨਾਲਾ ਪੀ.ਓ. ਸਟਾਫ਼ ਵਲੋਂ ਬੀਤੇ ਇਕ ਸਾਲ ਤੋਂ ਗਾਂਜਾ ਤਸਕਰ ਦੇ ਕੇਸ ਵਿਚ ਨਾਮਜ਼ਦ ਭਗੌੜਾ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਜਾਣਕਾਰੀ ਦਿੰਦਿਆਂ ਪੀ.ਓ. ਸਟਾਫ਼ ਦੇ ਇੰਚਾਰਜ ਕੁਲਦੀਪ ਸਿੰਘ ਨੇ ਦੱਸਿਆ ਕਿ ਮਿਤੀ 19 ...

ਪੂਰੀ ਖ਼ਬਰ »

ਡਾਕਟਰ ਵਲੋਂ ਕੀਤੀ ਅਣਗਹਿਲੀ ਕਾਰਨ ਕੰਪਨੀ ਮਰੀਜ਼ ਨੂੰ ਦੇਵੇਗੀ 8 ਲੱਖ ਰੁਪਏ ਹਰਜਾਨਾ

ਬਰਨਾਲਾ, 14 ਸਤੰਬਰ (ਰਾਜ ਪਨੇਸਰ)-ਜ਼ਿਲ੍ਹਾ ਖ਼ਪਤਕਾਰ ਫੋਰਮ ਬਰਨਾਲਾ ਨੇ ਇਕ ਡਾਕਟਰ ਵਲੋਂ ਅੱਖ ਪਾਸ ਟੀਕਾ ਲਗਾ ਕੇ ਮਰੀਜ਼ ਦੀ ਅੱਖ ਦੀ ਰੋਸ਼ਨੀ ਚਲੇ ਜਾਣ ਦੇ ਮਾਮਲੇ ਵਿਚ ਕੀਤੀ ਸ਼ਿਕਾਇਤ ਦਾ ਫ਼ੈਸਲਾ ਸੁਣਾਉਂਦਿਆਂ ਡਾਕਟਰ ਦੀ ਲਾਪਰਵਾਹੀ ਦਾ ਜਿੱਥੇ ਬੀਮਾ ਕੰਪਨੀ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਮੀਟਿੰਗ ਅੱਜ

ਬਰਨਾਲਾ, 14 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਗੁਰਦੁਆਰਾ ਬਾਬਾ ਗਾਂਧਾ ਸਿੰਘ ਬਰਨਾਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਕੀਤੇ ਜਾਣ ਵਾਲੇ ਸਮਾਗਮਾਂ ਸਬੰਧੀ 15 ਸਤੰਬਰ ਨੂੰ ਸਵੇਰੇ 10 ਵਜੇ ਵਿਸ਼ੇਸ਼ ਮੀਟਿੰਗ ਕੀਤੀ ਜਾ ਰਹੀ ਹੈ | ਇਸ ...

ਪੂਰੀ ਖ਼ਬਰ »

ਗੁਰਸੇਵਕ ਨਗਰ ਨਿਵਾਸੀ ਗੋਦਾਮਾਂ 'ਚੋਂ ਆਉਂਦੀ ਸੁਸਰੀ ਤੋਂ ਪ੍ਰੇਸ਼ਾਨ

ਬਰਨਾਲਾ, 14 ਸਤੰਬਰ (ਧਰਮਪਾਲ ਸਿੰਘ)-ਪਿਛਲੇ ਕਈ ਦਿਨਾਂ ਤੋਂ ਗੋਦਾਮਾਂ ਵਿਚੋਂ ਆ ਰਹੀ ਸੁਸਰੀ ਨੇ ਗੁਰਸੇਵਕ ਨਗਰ ਨਿਵਾਸੀਆਂ ਦਾ ਰਹਿਣਾ ਦੱੁਭਰ ਕਰ ਰੱਖਿਆ ਹੈ | ਇਸ ਮੌਕੇ ਨਗਰ ਨਿਵਾਸੀ ਜਸਵਿੰਦਰ ਸਿੰਘ ਸਿੱਧੂ, ਕੇਵਲ ਸਿੰਘ ਅਕੋਈ, ਗੁਰਪਾਲ ਸਿੰਘ ਚਹਿਲ, ਗੁਰਤੇਜ ਤੇਜੀ, ...

ਪੂਰੀ ਖ਼ਬਰ »

30 ਲੀਟਰ ਲਾਹਣ ਸਮੇਤ ਇਕ ਗਿ੍ਫ਼ਤਾਰ

ਬਰਨਾਲਾ, 14 ਸਤੰਬਰ (ਧਰਮਪਾਲ ਸਿੰਘ)-ਥਾਣਾ ਸਦਰ ਬਰਨਾਲਾ ਦੀ ਪੁਲਿਸ ਪਾਰਟੀ ਨੇ ਮੁਖ਼ਬਰ ਦੀ ਸੂਚਨਾ 'ਤੇ ਪਿੰਡ ਠੀਕਰੀਵਾਲਾ ਵਿਖੇ ਛਾਪੇਮਾਰੀ ਕਰ ਕੇ ਇਕ ਵਿਅਕਤੀ ਨੂੰ 30 ਲੀਟਰ ਲਾਹਣ ਸਮੇਤ ਗਿ੍ਫ਼ਤਾਰ ਕਰ ਕੇ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਦੁਕਾਨ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਿਖ਼ਲਾਫ਼ ਦੋ ਔਰਤਾਂ 'ਤੇ ਪਰਚਾ ਦਰਜ

ਸ਼ਹਿਣਾ, 14 ਸਤੰਬਰ (ਸੁਰੇਸ਼ ਗੋਗੀ)-ਥਾਣਾ ਸ਼ਹਿਣਾ ਵਿਖੇ ਪਿੰਡ ਜਗਜੀਤਪੁਰਾ ਨਾਲ ਸਬੰਧਤ ਦੋ ਔਰਤਾਂ 'ਤੇ ਇਕ ਦੁਕਾਨ 'ਤੇ ਕਬਜ਼ਾ ਕਰਨ ਦੇ ਦੋਸ਼ ਵਿਚ ਪਰਚਾ ਦਰਜ ਕੀਤਾ ਗਿਆ ਹੈ | ਥਾਣਾ ਸ਼ਹਿਣਾ ਵਿਖੇ ਦਰਜ ਮੁਕੱਦਮਾ ਨੰ: 62 ਅਨੁਸਾਰ ਗੁਰਦਿਆਲ ਸਿੰਘ ਪੱੁਤਰ ਬਾਬੂ ਸਿੰਘ ਨੇ ...

ਪੂਰੀ ਖ਼ਬਰ »

ਸਪੇਅਰ ਪਾਰਟਸ ਦੇ ਗੁਦਾਮ ਵਿਚੋਂ ਬੈਟਰੀਆਂ ਚੋਰੀ

ਬਰਨਾਲਾ, 14 ਸਤੰਬਰ (ਰਾਜ ਪਨੇਸਰ)-ਸਿਟੀ-2 ਪੁਲਿਸ ਵਲੋਂ ਸਪੇਅਰ ਪਾਰਟਸ ਦੇ ਗੁਦਾਮ ਵਿਚੋਂ ਨਵੀਆਂ ਅਤੇ ਪੁਰਾਣੀਆਂ ਬੈਟਰੀਆਂ ਚੋਰੀ ਕਰਨ ਦੇ ਮਾਮਲੇ ਵਿਚ ਨਾਮਾਲੂਮ ਵਿਅਕਤੀ ਵਿਰੱੁਧ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਦਿੰਦਿਆਂ ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ਥਾਣੇਦਾਰ ...

ਪੂਰੀ ਖ਼ਬਰ »

ਜਲ ਸ਼ਕਤੀ ਅਭਿਆਨ ਤਹਿਤ ਜਾਗਰੂਕਤਾ ਸਮਾਗਮ ਕਰਵਾਇਆ

ਮਹਿਲ ਕਲਾਂ, 14 ਸਤੰਬਰ (ਤਰਸੇਮ ਸਿੰਘ ਚੰਨਣਵਾਲ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਹਮੀਦੀ ਵਿਖੇ ਸਕੂਲ ਪਿ੍ੰਸੀਪਲ ਬਿਮਲਾ ਰਾਣੀ ਦੀ ਅਗਵਾਈ ਅਤੇ ਜਲ ਸਕਤੀ ਅਭਿਆਨ ਦੇ ਤਹਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਵਿਚ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ...

ਪੂਰੀ ਖ਼ਬਰ »

ਮਨਜੀਤ ਕੌਰ ਸਰਾਂ ਨੇ ਵਾਈਸ ਚੇਅਰਪਰਸਨ ਬਣਨ 'ਤੇ ਪਿੰਡ ਵਿਚ ਕੀਤਾ ਧੰਨਵਾਦੀ ਦੌਰਾ

ਸ਼ਹਿਣਾ, 14 ਸਤੰਬਰ (ਸੁਰੇਸ਼ ਗੋਗੀ)-ਕਸਬਾ ਸ਼ਹਿਣਾ ਤੋਂ ਜੇਤੂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮਨਜੀਤ ਕੌਰ ਸਰਾਂ ਨੂੰ ਜ਼ਿਲ੍ਹਾ ਪ੍ਰੀਸ਼ਦ ਦੀ ਵਾਇਸ ਚੇਅਰਪਰਸਨ ਬਣਨ 'ਤੇ ਉਨ੍ਹਾਂ ਆਪਣੇ ਵੱਡੀ ਗਿਣਤੀ ਵਿਚ ਸਮਰਥਕਾਂ ਸਮੇਤ ਕਸਬਾ ਸ਼ਹਿਣਾ ਦੇ ਸਮੂਹ ਕਾਂਗਰਸੀ ਆਗੂਆਂ ...

ਪੂਰੀ ਖ਼ਬਰ »

ਭਾਕਿਯੂ ਲੱਖੋਵਾਲ ਦਾ ਵਫ਼ਦ ਪਰਚਾ ਰੱਦ ਕਰਾਉਣ ਲਈ ਐਸ. ਐਸ. ਪੀ. ਨੂੰ ਮਿਲਿਆ

ਬਰਨਾਲਾ, 14 ਸਤੰਬਰ (ਧਰਮਪਾਲ ਸਿੰਘ)-ਪਿਛਲੇ ਦਿਨੀਂ ਪਿੰਡ ਬੀਹਲਾ ਕਲਾਂ ਵਿਖੇ ਝਗੜੇ ਦੌਰਾਨ ਪੁਲਿਸ ਵਲੋਂ ਐਸ.ਸੀ./ਐਸ.ਟੀ. ਐਕਟ ਦਾ ਪੁਲਿਸ ਵਲੋਂ ਦਰਜ ਕੀਤਾ ਮਾਮਲਾ ਰੱਦ ਕਰਾਉਣ ਲਈ ਭਾਕਿਯੂ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਸੀਰਾ ਦੀ ਅਗਵਾਈ ਹੇਠ ਵਫ਼ਦ ...

ਪੂਰੀ ਖ਼ਬਰ »

ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਹਿੰਦੀ ਦਿਵਸ ਮਨਾਇਆ

ਭਦੌੜ, 14 ਸਤੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਭਦੌੜ ਵਿਖੇ ਚੇਅਰਮੈਨ ਦਰਸ਼ਨ ਸਿੰਘ ਗਿੱਲ ਦੇ ਨਿਰਦੇਸ਼ਾਂ ਅਨੁਸਾਰ ਹਿੰਦੀ ਦਿਵਸ ਮਨਾਇਆ ਗਿਆ ਜਿਸ ਵਿਚ ਸਕੂਲ ਦੇ ਵੱਖ-ਵੱਖ ਗਰੁੱਪਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ | ਇਸ ਸਮੇਂ ...

ਪੂਰੀ ਖ਼ਬਰ »

ਪੰਜਾਬੀ ਰਾਬਤਾ ਵਲੋਂ ਜ਼ਿਲ੍ਹਾ ਸੁਧਾਰ ਘਰ ਵਿਚ ਸਮਾਗਮ

ਬਰਨਾਲਾ, 14 ਸਤੰਬਰ (ਅਸ਼ੋਕ ਭਾਰਤੀ)-ਪੰਜਾਬੀ ਰਾਬਤਾ ਮੈਗਜ਼ੀਨ ਦੀ ਟੀਮ ਵਲੋਂ ਜ਼ਿਲ੍ਹਾ ਸੁਧਾਰ ਘਰ ਬਰਨਾਲਾ ਵਿਖੇ ਸਮਾਗਮ ਕਰਵਾਇਆ ਗਿਆ | ਸਮਾਗਮ ਦੇ ਮੱੁਖ ਮਹਿਮਾਨ ਜ਼ਿਲ੍ਹਾ ਗ੍ਰਾਹਕ ਕਮਿਸ਼ਨ, ਰੂਪਨਗਰ ਦੇ ਪ੍ਰਧਾਨ ਅਤੇ ਸਾਬਕਾ ਸੈਸ਼ਨ ਜੱਜ ਕਰਨੈਲ ਸਿੰਘ ਨੇ ...

ਪੂਰੀ ਖ਼ਬਰ »

ਪਿੰਡ ਜੋਧਪੁਰ ਵਿਖੇ ਕਰਵਾਏ ਜਾ ਰਹੇ ਕਬੱਡੀ ਟੂਰਨਾਮੈਂਟ ਦਾ ਪੋਸਟਰ ਜਾਰੀ

ਸ਼ਹਿਣਾ, 14 ਸਤੰਬਰ (ਸੁਰੇਸ਼ ਗੋਗੀ)-ਸ਼ਹੀਦ ਭਗਤ ਸਿੰਘ ਸਪੋਰਟਸ ਅਤੇ ਵੈੱਲਫੇਅਰ ਕਲੱਬ ਜੋਧਪੁਰ ਵਲੋਂ 5 ਅਕਤੂਬਰ ਨੂੰ ਕਰਵਾਏ ਜਾ ਰਹੇ ਪਹਿਲੇ ਇਕ ਰੋਜ਼ਾ ਕਬੱਡੀ ਟੂਰਨਾਮੈਂਟ ਦਾ ਪੋਸਟਰ ਕਲੱਬ ਆਗੂਆਂ ਵਲੋਂ ਰਿਲੀਜ਼ ਕੀਤਾ ਗਿਆ | ਕਲੱਬ ਆਗੂਆਂ ਨੇ ਦੱਸਿਆ ਕਿ ਇਸ ਇਕ ...

ਪੂਰੀ ਖ਼ਬਰ »

ਸ੍ਰੀ ਲਾਲ ਬਹਾਦਰ ਸ਼ਾਸਤਰੀ ਆਰੀਆ ਮਹਿਲਾ ਕਾਲਜ ਵਿਖੇ ਪ੍ਰਤਿਭਾ ਖੋਜ ਮੁਕਾਬਲੇ ਕਰਵਾਏ

ਬਰਨਾਲਾ, 14 ਸਤੰਬਰ (ਅਸ਼ੋਕ ਭਾਰਤੀ)-ਸ੍ਰੀ ਲਾਲ ਬਹਾਦਰ ਸ਼ਾਸਤਰੀ ਆਰੀਆ ਮਹਿਲਾ ਕਾਲਜ ਬਰਨਾਲਾ ਵਿਖੇ ਯੂਥ ਕੁਆਰਡੀਨੇਟਰ ਮੈਡਮ ਅਰਚਨਾ ਦੀ ਅਗਵਾਈ ਵਿਚ ਪ੍ਰਤਿਭਾ ਖੋਜ ਮੁਕਾਬਲੇ ਕਰਵਾਏ ਗਏ | ਜਿਸ ਵਿਚ ਵਿਦਿਆਰਥੀਆਂ ਨੇ ਕਵਿਤਾ ਉਚਾਰਨ, ਵਾਦ-ਵਿਵਾਦ, ਭਾਸ਼ਣ ਮੁਕਾਬਲੇ, ...

ਪੂਰੀ ਖ਼ਬਰ »

ਪ੍ਰਾਚੀਨ ਸ਼ਿਵ ਮੰਦਰ ਠੀਕਰੀਵਾਲਾ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ

ਬਰਨਾਲਾ, 14 ਸਤੰਬਰ (ਅਸ਼ੋਕ ਭਾਰਤੀ)-ਪ੍ਰਾਚੀਨ ਸ਼ਿਵ ਮੰਦਰ ਠੀਕਰੀਵਾਲਾ ਵਿਖੇ ਸ਼ਿਵ ਮੰਦਰ ਕਮੇਟੀ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗਣੇਸ਼ ਮਹਾਂ ਉਤਸਵ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਪੂਜਾ ਅਰਚਨਾ ਕਰਨ ਉਪਰੰਤ ਸ੍ਰੀ ਗਣੇਸ਼ ਜੀ ਦੀ ਮੂਰਤੀ ਦਾ ...

ਪੂਰੀ ਖ਼ਬਰ »

ਮਨਜੀਤ ਧਨੇਰ ਦੀ ਸਜ਼ਾ ਰੱਦ ਕਰਾਉਣ ਲਈ ਪੱਕੇ ਮੋਰਚੇ ਦੀਆਂ ਤਿਆਰੀਆਂ ਸਬੰਧੀ ਮੀਟਿੰਗਾਂ

ਸ਼ਹਿਣਾ, 14 ਸਤੰਬਰ (ਸੁਰੇਸ਼ ਗੋਗੀ)-ਇਨਕਲਾਬੀ ਕੇਂਦਰ ਪੰਜਾਬ ਵਲੋਂ ਬਹੁਚਰਚਿਤ ਕਿਰਨਜੀਤ ਕੌਰ ਮਹਿਲ ਕਲਾਂ ਦੇ ਆਗੂ ਮਨਜੀਤ ਧਨੇਰ ਨੂੰ ਸੁਪਰੀਮ ਕੋਰਟ ਵਲੋਂ 3 ਸਤੰਬਰ ਨੂੰ ਸੁਣਾਈ ਉਮਰ ਕੈਦ ਸਜ਼ਾ ਰੱਦ ਕਰਾਉਣ ਲਈ ਸੰਘਰਸ਼ ਕਮੇਟੀ ਦੀ ਅਗਵਾਈ 'ਚ 20 ਸਤੰਬਰ ਤੋਂ ਪਟਿਆਲਾ ...

ਪੂਰੀ ਖ਼ਬਰ »

ਭਗਵੰਤ ਸਿੰਘ ਮਾਨ ਨੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਸਕੂਲ ਦੇ ਕਮਰਿਆਂ ਦਾ ਕੀਤਾ ਉਦਘਾਟਨ

ਰੂੜੇਕੇ ਕਲਾਂ, 14 ਸਤੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਸਾਡਾ ਐਮ.ਪੀ. ਸਾਡੇ ਘਰ ਮੁਹਿੰਮ ਤਹਿਤ ਲੋਕ ਸਭਾ ਹਲਕਾ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਸਿੰਘ ਮਾਨ ਨੇ ਸਵੇਰ ਤੋਂ ਲੈ ਕੇ ਦੇਰ ਸ਼ਾਮ ਤੱਕ ਗੁਰਦੁਆਰਾ ...

ਪੂਰੀ ਖ਼ਬਰ »

ਪੋਸ਼ਣ ਮੁਹਿੰਮ ਤਹਿਤ ਗਰਭਵਤੀ ਔਰਤਾਂ, ਬੱਚਿਆਂ ਤੇ ਕਿਸ਼ੋਰਾਂ ਦੀ ਸਿਹਤ ਬਾਰੇ ਕੀਤਾ ਜਾਗਰੂਕ

ਤਪਾ ਮੰਡੀ, 14 ਸਤੰਬਰ (ਵਿਜੇ ਸ਼ਰਮਾ)-ਸਿਵਲ ਸਰਜਨ ਬਰਨਾਲਾ ਡਾ: ਜੁਗਲ ਕਿਸ਼ੋਰ ਦੇ ਦਿਸ਼ਾ ਨਿਰਦੇਸ਼ ਅਨੁਸਾਰ ਸਬ-ਡਵੀਜ਼ਨਲ ਹਸਪਤਾਲ ਤਪਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ: ਜਸਬੀਰ ਸਿੰਘ ਔਲਖ ਦੀ ਅਗਵਾਈ ਵਿਚ ਪੋਸ਼ਣ ਅਭਿਆਨ ਸਬੰਧੀ ਗਰਭਵਤੀ ਔਰਤਾਂ, ਬੱਚਿਆਂ ਤੇ ...

ਪੂਰੀ ਖ਼ਬਰ »

ਲੁੱਟ-ਖੋਹ ਦੀ ਸਾਜਿਸ਼ ਕਰਨ ਦੇ ਦੋਸ਼ਾਂ 'ਚੋਂ ਬਰੀ

ਸੰਗਰੂਰ, 14 ਸਤੰਬਰ (ਧੀਰਜ ਪਸ਼ੌਰੀਆ)-ਵਧੀਕ ਸੈਸ਼ਨ ਜੱਜ ਸਮਰਿਤੀ ਧੀਰ ਦੀ ਅਦਾਲਤ ਨੇ ਲੁੱਟ-ਖੋਹ ਦੀ ਸਾਜਿਸ਼ ਬਣਾਉਣ ਦੇ ਦੋਸ਼ਾਂ ਵਿਚੋਂ ਕੁਲਵਿੰਦਰ ਸਿੰਘ ਵਾਸੀ ਰਾਮਗੜ ਸਮੇਤ ਤਿੰਨ ਵਿਅਕਤੀਆਂ ਨੰੂ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਵਕੀਲ ਸੰਦੀਪ ...

ਪੂਰੀ ਖ਼ਬਰ »

ਰੁਪਿੰਦਰ ਭਾਰਦਵਾਜ ਨੇ ਐਸ.ਪੀ. ਵਜੋਂ ਚਾਰਜ ਸੰਭਾਲਿਆ

ਬਰਨਾਲਾ, 14 ਸਤੰਬਰ (ਰਾਜ ਪਨੇਸਰ)-ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਬਰਨਾਲਾ ਵਿਖੇ ਰੁਪਿੰਦਰ ਭਾਰਦਵਾਜ ਨੂੰ ਐਸ. ਪੀ. ਕ੍ਰਾਈਮ ਅਤੇ ਨਾਰਕੋਟਿਕ ਸੈੱਲ ਨਿਯੁਕਤ ਕੀਤਾ ਹੈ | ਰੁਪਿੰਦਰ ਭਾਰਦਵਾਜ ਪਹਿਲਾਂ ਬਰਨਾਲਾ ਵਿਚ ਬਤੌਰ ਡੀ.ਐਸ.ਪੀ. ਸਿਟੀ, ਮਾਨਸਾ ਵਿਚ ਬਤੌਰ ਡੀ.ਐਸ.ਪੀ. ...

ਪੂਰੀ ਖ਼ਬਰ »

ਜ਼ਿਲ੍ਹਾ ਖ਼ਪਤਕਾਰ ਫੋਰਮ ਵਲੋਂ ਕੰਪਨੀ ਨੂੰ ਚਾਰ ਕੇਸਾਂ ਵਿਚ 14 ਲੱਖ ਰੁਪਏ ਵਿਆਜ ਸਮੇਤ ਵਾਪਸ ਕਰਨ ਦਾ ਹੁਕਮ

ਬਰਨਾਲਾ, 14 ਸਤੰਬਰ (ਧਰਮਪਾਲ ਸਿੰਘ)-ਜ਼ਿਲ੍ਹਾ ਖ਼ਪਤਕਾਰ ਫੋਰਮ ਬਰਨਾਲਾ ਵਲੋਂ ਲੋਟਸ ਐਗਰੀਕਲਚਰਲ ਐਾਡ ਮਾਰਕੀਟਿੰਗ ਕੋਆਪੇ੍ਰਟਿਵ ਸੁਸਾਇਟੀ ਲਿਮ: ਕੰਪਨੀ ਨੂੰ 14 ਲੱਖ ਰੁਪਏ ਦੀ ਰਕਮ ਸਮੇਤ ਵਿਆਜ ਵਾਪਸ ਕਰਨ ਦਾ ਹੁਕਮ ਸੁਣਾਇਆ ਹੈ | ਜਾਣਕਾਰੀ ਅਨੁਸਾਰ ਪਰਮਜੀਤ ਸਿੰਘ ...

ਪੂਰੀ ਖ਼ਬਰ »

ਛੀਨੀਵਾਲ ਖ਼ੁਰਦ ਤੇ ਨਰੈਣਗੜ੍ਹ ਸੋਹੀਆਂ ਵਿਖੇ ਪੋਸ਼ਣ ਦਿਵਸ ਮਨਾਇਆ

ਟੱਲੇਵਾਲ, 14 ਸਤੰਬਰ (ਸੋਨੀ ਚੀਮਾ)-ਪਿੰਡ ਛੀਨੀਵਾਲ ਖ਼ੁਰਦ ਵਿਖੇ ਪੋਸ਼ਣ ਅਭਿਆਨ ਤਹਿਤ ਪੋਸ਼ਣ ਦਿਵਸ ਮਨਾਇਆ ਗਿਆ | ਇਸ ਮੌਕੇ ਪਿੰਡ ਦੀਆਂ ਗਰਭਵਤੀ ਔਰਤਾਂ, ਦੱੁਧ ਪਿਲਾਉਣ ਵਾਲੀਆਂ ਮਾਵਾਂ ਅਤੇ 6 ਸਾਲ ਤੱਕ ਦੇ ਬੱਚਿਆਂ ਦੀਆਂ ਮਾਵਾਂ ਨੇ ਭਾਗ ਲਿਆ | ਜਿਨ੍ਹਾਂ ਨੂੰ ...

ਪੂਰੀ ਖ਼ਬਰ »

ਸਰਪੰਚ ਦੇ ਬਿਆਨਾਂ ਦੇ ਆਧਾਰ 'ਤੇ 2 ਵਿਅਕਤੀਆਂ ਿਖ਼ਲਾਫ਼ ਮੁਕੱਦਮਾ ਦਰਜ

ਮੂਲੋਵਾਲ, 14 ਸਤੰਬਰ (ਲਖਵੀਰ ਸਿੰਘ ਧਾਂਦਰਾ)-ਨੇੜਲੇ ਪਿੰਡ ਘਨੌਰੀ ਕਲਾਂ ਦੇ ਸਰਪੰਚ ਦੇ ਬਿਆਨਾਂ ਦੇ ਆਧਾਰ 'ਤੇ 2 ਵਿਅਕਤੀਆਂ ਦੇ ਿਖ਼ਲਾਫ਼ ਮੁਕੱਦਮਾ ਦਰਜ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਥਾਣਾ ਸਦਰ ਧੂਰੀ ਦੇ ਐਸ.ਐਚ.ਓ. ਹਰਵਿੰਦਰ ਸਿੰਘ ਖਹਿਰਾ ਨੇ ...

ਪੂਰੀ ਖ਼ਬਰ »

ਮੋਟਰਾਂ ਦੇ ਲੋਡ ਵਧਾਉਣ ਲਈ ਸਮਾਂ 31 ਦਸੰਬਰ ਤੱਕ ਵਧਾਉਣ ਦੀ ਮੰਗ

ਮੂਲੋਵਾਲ, 14 ਸਤੰਬਰ (ਲਖਵੀਰ ਸਿੰਘ ਧਾਂਦਰਾ)-ਕਿਸਾਨ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਮਾ. ਕਿ੍ਪਾਲ ਸਿੰਘ ਰਾਜੋਮਾਜਰਾ ਨੇ ਕਿਹਾ ਕਿ ਬਿਜਲੀ ਮਹਿਕਮੇ ਵਲੋਂ ਚਲਾਈ ਵੀ.ਡੀ.ਐਸ. ਸਕੀਮ ਦੀ ਤਾਰੀਖ਼ ਵਧਾ ਕੇ 31 ਦਸੰਬਰ ਤੱਕ ਕੀਤੀ ਜਾਵੇ ਤਾਂ ਕਿ ਜਿਨ੍ਹਾਂ ਕਿਸਾਨਾਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX