ਤਾਜਾ ਖ਼ਬਰਾਂ


ਪੀ. ਜੀ. ਆਈ. 'ਚ ਦਾਖ਼ਲ ਮਰੀਜ਼ 'ਚ ਨਹੀਂ ਮਿਲਿਆ ਕੋਰੋਨਾ ਵਾਇਰਸ, ਰਿਪੋਰਟ ਆਈ ਨੈਗੇਟਿਵ
. . .  2 minutes ago
ਚੰਡੀਗੜ੍ਹ, 29 ਜਨਵਰੀ (ਮਨਜੋਤ ਸਿੰਘ)- ਚੰਡੀਗੜ੍ਹ ਦੇ ਪੀ. ਜੀ. ਆਈ. 'ਚ ਦਾਖ਼ਲ ਮਰੀਜ਼ 'ਚ ਕੋਰੋਨਾ ਵਾਇਰਸ ਨਹੀਂ ਮਿਲਿਆ ਹੈ। ਡਾਕਟਰਾਂ ਵਲੋਂ ਉਕਤ ਮਰੀਜ਼ ਦੇ ਖ਼ੂਨ ਅਤੇ ਥੁੱਕ ਦੇ...
ਕਾਰ ਸਵਾਰਾਂ ਨੇ ਮੋਟਰਸਾਈਕਲ 'ਤੇ ਜਾ ਰਹੇ ਨੌਜਵਾਨਾਂ ਨੂੰ ਮਾਰੀਆਂ ਗੋਲੀਆਂ, ਇੱਕ ਦੀ ਮੌਤ ਅਤੇ ਦੋ ਜ਼ਖ਼ਮੀ
. . .  12 minutes ago
ਪਟਿਆਲਾ, 29 ਜਨਵਰੀ (ਪਰਗਟ ਸਿੰਘ ਬਲਬੇੜ੍ਹਾ)- ਜ਼ਿਲ੍ਹੇ ਦੇ ਕਸਬਾ ਬਲਬੇੜ੍ਹਾ ਨੇੜੇ ਅਣਪਛਾਤੇ ਵਿਅਕਤੀਆਂ ਵਲੋਂ ਮੋਟਰਸਾਈਕਲ 'ਤੇ ਜਾ ਰਹੇ ਤਿੰਨ ਨੌਜਵਾਨਾਂ 'ਤੇ ਕੀਤੀ ਗਈ ਗੋਲੀਬਾਰੀ...
ਦਿੱਲੀ ਵਿਧਾਨ ਸਭਾ ਚੋਣਾਂ 'ਚ ਅਕਾਲੀ ਦਲ ਵਲੋਂ ਭਾਜਪਾ ਨੂੰ ਸਮਰਥਨ ਦੇਣ ਦਾ ਐਲਾਨ
. . .  33 minutes ago
ਨਵੀਂ ਦਿੱਲੀ, 29 ਜਨਵਰੀ (ਜਗਤਾਰ ਸਿੰਘ)- ਭਾਜਪਾ ਪ੍ਰਧਾਨ ਜੇ. ਪੀ. ਨੱਢਾ ਦੀ ਮੌਜੂਦਗੀ ਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਦਿੱਲੀ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੂੰ ਸਮਰਥਨ ਦੇਣ ਦਾ...
ਡਰੋਨਾਂ ਦੀ ਹੋਰ ਰਹੀ ਵਰਤੋਂ ਨੂੰ ਰੋਕਣ ਲਈ ਆਧੁਨਿਕ ਤਕਨੀਕ ਵਾਲੇ ਯੰਤਰਾਂ ਦੀ ਲੋੜ 'ਤੇ ਕਾਂਗਰਸ ਸੰਸਦਾਂ ਮੈਂਬਰਾਂ ਨੇ ਦਿੱਤਾ ਜ਼ੋਰ
. . .  40 minutes ago
ਚੰਡੀਗੜ੍ਹ, 29 ਜਨਵਰੀ (ਵਿਕਰਮਜੀਤ ਸਿੰਘ ਮਾਨ)- ਪਾਕਿਸਤਾਨ ਤੋਂ ਡਰੋਨਾਂ ਦੀ ਹੋ ਰਹੀ ਵਰਤੋਂ ਨੂੰ ਰੋਕਣ ਲਈ ਆਧੁਨਿਕ ਤਕਨੀਕ ਵਾਲੇ ਯੰਤਰਾਂ ਦੀ ਲੋੜ 'ਤੇ ਜ਼ੋਰ ਦਿੰਦਿਆਂ ਪੰਜਾਬ ਕਾਂਗਰਸ...
ਸੁਖਬੀਰ ਬਾਦਲ ਦੇ ਘਰ ਪਹੁੰਚੇ ਜੇ. ਪੀ. ਨੱਡਾ
. . .  32 minutes ago
ਨਵੀਂ ਦਿੱਲੀ, 29 ਜਨਵਰੀ (ਅ. ਬ.)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮਿਲਣ ਲਈ ਭਾਜਪਾ ਦੇ ਕੌਮੀ ਪ੍ਰਧਾਨ ਜੇ. ਪੀ. ਨੱਡਾ...
ਵਿਰਾਸਤੀ ਮਾਰਗ ਤੋਂ ਬੁੱਤ ਹਟਾਉਣ ਲਈ ਪ੍ਰਸ਼ਾਸਨ ਨੇ ਸਿੱਖ ਜਥੇਬੰਦੀਆਂ ਤੋਂ ਲਿਆ ਇੱਕ ਮਹੀਨੇ ਦਾ ਸਮਾਂ
. . .  1 minute ago
ਅੰਮ੍ਰਿਤਸਰ, 29 ਜਨਵਰੀ (ਅ. ਬ.)- ਪ੍ਰਸ਼ਾਸਨ ਨੇ ਵਿਰਾਸਤੀ ਮਾਰਗ ਤੋਂ ਸੱਭਿਆਚਾਰਕ ਬੁੱਤ ਹਟਾਉਣ ਲਈ ਸਿੱਖ ਜਥੇਬੰਦੀਆਂ ਕੋਲੋਂ ਇੱਕ ਮਹੀਨੇ ਦਾ ਸਮਾਂ...
ਜੇ. ਡੀ. ਯੂ. ਨੇ ਪ੍ਰਸ਼ਾਂਤ ਕਿਸ਼ੋਰ ਅਤੇ ਪਵਨ ਵਰਮਾ ਨੂੰ ਪਾਰਟੀ 'ਚੋਂ ਕੱਢਿਆ ਬਾਹਰ
. . .  about 1 hour ago
ਪਟਨਾ, 29 ਜਨਵਰੀ- ਜੇ. ਡੀ. ਯੂ. ਨੇ ਪ੍ਰਸ਼ਾਂਤ ਕਿਸ਼ੋਰ ਅਤੇ ਪਵਨ ਵਰਮਾ ਨੂੰ ਪਾਰਟੀ 'ਚੋਂ ਬਾਹਰ ਕੱਢ ਦਿੱਤਾ ਹੈ। ਪ੍ਰਸ਼ਾਂਤ ਕਿਸ਼ੋਰ 'ਤੇ ਪਾਰਟੀ ਵਿਰੋਧੀ ਗਤੀਵਿਧੀਆਂ 'ਚ ਸ਼ਾਮਲ ਹੋਣ ਦਾ...
ਭਾਰਤ-ਨਿਊਜ਼ੀਲੈਂਡ ਤੀਜਾ ਟੀ-20 : ਸੁਪਰ ਓਵਰ 'ਚ ਹੋਇਆ ਫ਼ੈਸਲਾ, ਭਾਰਤ ਨੇ 3-0 ਨਾਲ ਲੜੀ 'ਤੇ ਕੀਤਾ ਕਬਜ਼ਾ
. . .  about 1 hour ago
ਭਾਰਤ-ਨਿਊਜ਼ੀਲੈਂਡ ਤੀਜਾ ਟੀ-20 : ਸੁਪਰ ਓਵਰ 'ਚ ਹੋਇਆ ਫ਼ੈਸਲਾ, ਭਾਰਤ ਨੇ 3-0 ਨਾਲ ਲੜੀ 'ਤੇ ਕੀਤਾ ਕਬਜ਼ਾ...
ਮੇਲੇ 'ਚ ਪਹੁੰਚੇ 'ਭਜਨੇ ਅਮਲੀ' ਦੀ ਅਚਾਨਕ ਵਿਗੜੀ ਸਿਹਤ, ਹਸਪਤਾਲ 'ਚ ਦਾਖ਼ਲ
. . .  about 1 hour ago
ਫ਼ਾਜ਼ਿਲਕਾ, 29 ਜਨਵਰੀ (ਪ੍ਰਦੀਪ ਕੁਮਾਰ)- ਪੰਜਾਬ ਦੇ ਕਾਮੇਡੀ ਕਲਾਕਾਰ ਗੁਰਦੀਪ ਢਿੱਲੋਂ ਉਰਫ਼ 'ਭਜਨੇ ਅਮਲੀ' ਦੀ ਫ਼ਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਚੱਕ ਪੱਖੀ 'ਚ ਇੱਕ ਮੇਲੇ ਦੌਰਾਨ ਅਚਾਨਕ ਸਿਹਤ ਖ਼ਰਾਬ ਹੋਣ ਦੀ ਖ਼ਬਰ...
ਜੀ. ਕੇ. ਦੀ ਜਾਗੋ ਪਾਰਟੀ ਨੇ ਦਿੱਲੀ ਵਿਧਾਨ ਸਭਾ ਚੋਣਾਂ 'ਚ ਭਾਜਪਾ ਨੂੰ ਸਮਰਥਨ ਦੇਣ ਦਾ ਕੀਤਾ ਐਲਾਨ
. . .  about 1 hour ago
ਨਵੀਂ ਦਿੱਲੀ, 29 ਜਨਵਰੀ (ਅ. ਬ.)- ਮਨਜੀਤ ਸਿੰਘ ਜੀ. ਕੇ. ਦੀ ਜਾਗੋ ਪਾਰਟੀ ਨੇ ਆਗਾਮੀ ਦਿੱਲੀ ਵਿਧਾਨ ਸਭਾ ਚੋਣਾਂ 'ਚ ਭਾਜਪਾ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਜੀ. ਕੇ...
ਕਾਂਗਰਸੀ ਮੈਂਬਰਾਂ ਦੇ ਕੈਪਟਨ ਨਾਲ ਬੈਠਕ ਖ਼ਤਮ, ਬਜਟ ਸਣੇ ਪੰਜਾਬ ਦੇ ਹੋਰ ਭਖਦੇ ਮਸਲਿਆਂ ਬਾਰੇ ਹੋਈ ਚਰਚਾ
. . .  about 1 hour ago
ਚੰਡੀਗੜ੍ਹ, 29 ਜਨਵਰੀ (ਵਿਕਰਮਜੀਤ ਸਿੰਘ ਮਾਨ)- ਕਾਂਗਰਸ ਦੇ ਸੰਸਦ ਮੈਂਬਰਾਂ ਦੀ ਅੱਜ ਪੰਜਾਬ ਭਵਨ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਚੱਲ ਰਹੀ ਬੈਠਕ ਹੁਣ ਖ਼ਤਮ ਹੋ ਗਈ ਹੈ। ਜਾਣਕਾਰੀ ਦਿੰਦਿਆਂ...
ਪੱਛਮੀ ਬੰਗਾਲ 'ਚ ਨਾਗਰਿਕਤਾ ਕਾਨੂੰਨ-ਐੱਨ. ਆਰ. ਸੀ. ਦੇ ਵਿਰੋਧੀਆਂ ਅਤੇ ਸਮਰਥਕਾਂ ਵਿਚਾਲੇ ਝੜਪ, ਦੋ ਮੌਤਾਂ
. . .  about 1 hour ago
ਕੋਲਕਾਤਾ, 29 ਜਨਵਰੀ- ਪੱਛਮੀ ਬੰਗਾਲ ਦੇ ਮੁਰਸ਼ਿਦਾਬਾਦ 'ਚ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਅਤੇ ਐੱਨ. ਆਰ. ਸੀ. ਦੇ ਵਿਰੋਧੀਆਂ ਅਤੇ ਸਮਰਥਕਾਂ...
ਭੁਲੇਖੇ ਨਾਲ ਕੀਟਨਾਸ਼ਕ ਦਵਾਈ ਪੀਣ ਕਾਰਨ ਨੌਜਵਾਨ ਦੀ ਮੌਤ
. . .  1 minute ago
ਨਿੱਕੇ ਘੁੰਮਣ, 29 ਜਨਵਰੀ (ਸਤਬੀਰ ਸਿੰਘ ਘੁੰਮਣ)- ਨਜ਼ਦੀਕੀ ਪਿੰਡ ਲਾਲੋਵਾਲ ਵਿਖੇ ਇੱਕ ਨੌਜਵਾਨ ਵਲੋਂ ਗ਼ਲਤੀ ਨਾਲ ਜ਼ਹਿਰੀਲੀ ਦਵਾਈ ਪੀ ਲੈਣ ਕਾਰਨ ਉਸ ਦੀ ਮੌਤ ਹੋ ਗਈ ਹੈ। ਥਾਣਾ ਘੁੰਮਣ ਕਲਾਂ...
ਗੜ੍ਹਸ਼ੰਕਰ 'ਚ ਰੇਲਵੇ ਵਿਭਾਗ ਨੇ ਨਜਾਇਜ਼ ਕਬਜ਼ਿਆਂ 'ਤੇ ਚਲਾਇਆ ਪੀਲਾ ਪੰਜਾ
. . .  about 2 hours ago
ਗੜ੍ਹਸ਼ੰਕਰ, 29 ਜਨਵਰੀ (ਧਾਲੀਵਾਲ)- ਗੜ੍ਹਸ਼ੰਕਰ ਵਿਖੇ ਰੇਲਵੇ ਫਾਟਕ ਨਜ਼ਦੀਕ ਰੇਲਵੇ ਵਿਭਾਗ ਦੀ ਥਾਂ 'ਚ ਕੀਤੇ ਹੋਏ ਨਜਾਇਜ਼ ਕਬਜ਼ਿਆਂ 'ਤੇ ਅੱਜ ਰੇਲਵੇ ਵਿਭਾਗ ਨੇ ਜੇ. ਸੀ. ਬੀ. ਮਸ਼ੀਨ ਚਲਾ ਕੇ...
ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ 'ਚ ਮੰਡੀ ਗੋਬਿੰਦਗੜ੍ਹ 'ਚ ਪ੍ਰਦਰਸ਼ਨ
. . .  about 2 hours ago
ਮੰਡੀ ਗੋਬਿੰਦਗੜ੍ਹ, 29 ਜਨਵਰੀ (ਬਲਜਿੰਦਰ ਸਿੰਘ)- ਬਹੁਜਨ ਮੁਕਤੀ ਮੋਰਚਾ ਵਲੋਂ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੁੱਧ ਅੱਜ ਭਾਰਤ ਦੇ ਬੰਦ ਦੇ ਦਿੱਤੇ ਸੱਦੇ ਦੇ ਸਮਰਥਨ 'ਚ ਸ਼੍ਰੋਮਣੀ ਅਕਾਲੀ ਦਲ (ਅ.) ਦੇ ਕਾਰਕੁਨਾਂ...
ਪੰਜਾਬ ਦੇ ਦੋ ਆਈ. ਏ. ਐੱਸ. ਅਫ਼ਸਰਾਂ ਦੇ ਤਬਾਦਲੇ
. . .  about 2 hours ago
ਕ੍ਰੈਡਿਟ ਕਾਰਡਾਂ ਦੀਆਂ ਆਨਲਾਈਨ ਠੱਗੀਆਂ ਮਾਰਨ ਵਾਲਾ ਬੈਂਕ ਦਾ ਸੇਲਜ਼ ਅਫ਼ਸਰ ਅਤੇ ਸਾਬਕਾ ਮੁਲਾਜ਼ਮ ਪੁਲਿਸ ਵਲੋਂ ਕਾਬੂ
. . .  about 2 hours ago
ਵੱਖ-ਵੱਖ ਜਥੇਬੰਦੀਆਂ ਵਲੋਂ ਸੀ. ਏ. ਏ. ਤੇ ਐੱਨ. ਆਰ. ਸੀ. ਦੇ ਵਿਰੋਧ 'ਚ ਹੁਸ਼ਿਆਰਪੁਰ 'ਚ ਵਿਸ਼ਾਲ ਰੋਸ ਮਾਰਚ
. . .  about 3 hours ago
ਹੁਸ਼ਿਆਰਪੁਰ 'ਚ ਬਣੇਗਾ ਸਰਕਾਰੀ ਮੈਡੀਕਲ ਕਾਲਜ, ਕੇਂਦਰ ਸਰਕਾਰ ਨੇ ਦਿੱਤੀ ਮਨਜ਼ੂਰੀ
. . .  about 3 hours ago
ਭਾਰਤ-ਨਿਊਜ਼ੀਲੈਂਡ ਤੀਜਾ ਟੀ-20 : ਜਿੱਤ ਲਈ ਭਾਰਤ ਨੇ ਨਿਊਜ਼ੀਲੈਂਡ ਅੱਗੇ ਰੱਖਿਆ 180 ਦੌੜਾਂ ਦਾ ਟੀਚਾ
. . .  about 3 hours ago
ਪੀ. ਜੀ. ਆਈ. ਦੀ ਸੂਬਿਆਂ ਦੇ ਮੁੱਖ ਸਕੱਤਰਾਂ ਨੂੰ ਚਿੱਠੀ, ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ਾਂ ਨੂੰ ਇੱਥੇ ਨਾ ਭੇਜੋ
. . .  about 3 hours ago
ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਸੁਰਜੀਤ ਸਿੰਘ ਦੀ ਪਤਨੀ ਵਲੋਂ ਕੈਪਟਨ ਨਾਲ ਮੁਲਾਕਾਤ
. . .  about 3 hours ago
ਬੈੱਡ 'ਚੋਂ ਮਿਲੇ ਮ੍ਰਿਤਕ ਲੜਕੇ ਦੀ ਭੈਣ ਦਾ ਚੰਡੀਗੜ੍ਹ ਪੁਲਿਸ ਵਲੋਂ ਪਿੰਜਰ ਬਰਾਮਦ
. . .  about 4 hours ago
ਬੈਡਮਿੰਟਨ ਸਟਾਰ ਸਾਇਨਾ ਨੇਹਵਾਲ ਦੀ ਭਾਜਪਾ 'ਚ 'ਐਂਟਰੀ'
. . .  about 4 hours ago
ਭਾਰਤ ਬੰਦ ਦੇ ਸੱਦੇ 'ਤੇ ਜਲੰਧਰ ਦੇ ਪੀ. ਏ. ਪੀ. ਚੌਕ 'ਚ ਜ਼ੋਰਦਾਰ ਪ੍ਰਦਰਸ਼ਨ
. . .  about 4 hours ago
ਪੰਜਾਬ ਭਵਨ 'ਚ ਸੰਸਦ ਮੈਂਬਰਾਂ ਦੀ ਬੈਠਕ ਜਾਰੀ
. . .  about 5 hours ago
ਭਾਜਪਾ 'ਚ ਸ਼ਾਮਲ ਹੋਵੇਗੀ ਬੈਡਮਿੰਟਨ ਸਟਾਰ ਸਾਇਨਾ ਨੇਹਵਾਲ
. . .  about 5 hours ago
ਭਾਰਤ-ਨਿਊਜ਼ੀਲੈਂਡ ਤੀਜਾ ਟੀ-20 : ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਦਾ ਲਿਆ ਫ਼ੈਸਲਾ
. . .  about 5 hours ago
ਸੱਭਿਆਚਾਰਕ ਬੁੱਤਾਂ ਨੂੰ ਹਟਾਉਣ ਦੇ ਫ਼ੈਸਲੇ ਦਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਸਵਾਗਤ
. . .  about 5 hours ago
ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  about 5 hours ago
ਬਸੰਤ ਮੌਕੇ ਫਿਲੌਰ 'ਚ ਜ਼ੋਰਾਂ 'ਤੇ ਵਿਕ ਰਹੀ ਏ ਪਾਬੰਦੀ ਸ਼ੁਦਾ ਚਾਈਨਾ ਡੋਰ, ਰੋਕਣ ਵਾਲਾ ਕੋਈ ਨਹੀਂ
. . .  about 6 hours ago
ਸੰਗਰੂਰ 'ਚ ਪੂਰੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ਬਸੰਤ ਪੰਚਮੀ ਦਾ ਤਿਉਹਾਰ
. . .  about 6 hours ago
ਨਿਰਭੈਆ ਦੇ ਦੋਸ਼ੀ ਮੁਕੇਸ਼ ਨੂੰ ਝਟਕਾ, ਸੁਪਰੀਮ ਕੋਰਟ ਨੇ ਖ਼ਾਰਜ ਕੀਤੀ ਪਟੀਸ਼ਨ
. . .  about 6 hours ago
ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ ਸੁਪਰੀਮ ਕੋਰਟ ਵਲੋਂ ਖ਼ਾਰਜ
. . .  about 7 hours ago
ਜਾਪਾਨ 'ਚ ਲੱਗੇ ਭੂਚਾਲ ਦੇ ਤੇਜ਼ ਝਟਕੇ
. . .  about 7 hours ago
ਚੀਨ 'ਚ ਕੋਰੋਨਾ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 132
. . .  about 7 hours ago
ਅਜਨਾਲਾ ਖੇਤਰ 'ਚ ਹੋਈ ਗੜੇਮਾਰੀ
. . .  about 8 hours ago
ਨਿਊਜ਼ੀਲੈਂਡ 'ਚ ਅੱਜ ਪਹਿਲੀ ਟੀ-20 ਲੜੀ ਜਿੱਤਣ ਦੇ ਇਰਾਦੇ ਨਾਲ ਉੱਤਰੇਗਾ ਭਾਰਤ
. . .  about 8 hours ago
ਲਗਾਤਾਰ ਪੈ ਰਹੇ ਮੀਂਹ ਨੇ ਬਸੰਤ ਦਾ ਮਜ਼ਾ ਕੀਤਾ ਕਿਰਕਿਰਾ
. . .  about 9 hours ago
ਅੱਜ ਦਾ ਵਿਚਾਰ
. . .  about 9 hours ago
ਤਰਨਜੀਤ ਸੰਧੂ ਅਮਰੀਕਾ 'ਚ ਭਾਰਤ ਦੇ ਰਾਜਦੂਤ ਨਿਯੁਕਤ
. . .  1 day ago
ਸੁਖਦੇਵ ਸਿੰਘ ਢੀਂਡਸਾ ਦੇ ਨਾਲ ਹਨ 80 ਫ਼ੀਸਦੀ ਅਕਾਲੀ ਵਰਕਰ - ਪਰਮਿੰਦਰ ਢੀਂਡਸਾ
. . .  1 day ago
ਕੈਪਟਨ ਵੱਲੋਂ ਸੱਭਿਆਚਾਰਕ ਬੁੱਤ ਕਿਸੇ ਹੋਰ ਜਗ੍ਹਾ ਲਾਉਣ ਦੇ ਹੁਕਮ
. . .  1 day ago
ਸਭਿਆਚਾਰਕ ਬੁੱਤਾਂ ਦੇ ਵਿਵਾਦ ਸਬੰਧੀ ਮੀਂਹ ਦੇ ਬਾਵਜੂਦ ਧਰਨਾ ਜਾਰੀ
. . .  about 1 hour ago
ਪਤੀ ਤੋਂ ਦੁਖੀ ਔਰਤ ਨੇ ਸ਼ੱਕੀ ਹਾਲਾਤਾਂ 'ਚ ਲਿਆ ਫਾਹਾ, ਮੌਤ
. . .  about 1 hour ago
1.735 ਕਿੱਲੋ ਅਫ਼ੀਮ ਸਮੇਤ ਇੱਕ ਗ੍ਰਿਫ਼ਤਾਰ
. . .  about 1 hour ago
ਗੜੇਮਾਰੀ ਕਾਰਨ ਫ਼ਸਲਾਂ ਦਾ ਭਾਰੀ ਨੁਕਸਾਨ
. . .  about 1 hour ago
ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ ਪੰਜ ਮੈਂਬਰ ਚੜ੍ਹੇ ਫ਼ਾਜ਼ਿਲਕਾ ਪੁਲਿਸ ਦੇ ਹੱਥੇ
. . .  10 minutes ago
ਭਾਰੀ ਬਰਫ਼ਬਾਰੀ ਕਾਰਨ ਸ਼ਿਮਲਾ 'ਚ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ
. . .  20 minutes ago
ਸਿੱਧੂ ਜਿਸ ਵੀ ਪਾਰਟੀ 'ਚ ਜਾਣਗੇ, 2022 'ਚ ਉਸੇ ਪਾਰਟੀ ਦੀ ਸਰਕਾਰ ਬਣੇਗੀ- ਬ੍ਰਹਮਪੁਰਾ
. . .  54 minutes ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 30 ਭਾਦੋਂ ਸੰਮਤ 551

ਖੇਡ ਸੰਸਾਰ

ਅੰਡਰ-19 ਏਸ਼ੀਆ ਕੱਪ

ਭਾਰਤ 7ਵੀਂ ਵਾਰ ਬਣਿਆ ਚੈਂਪੀਅਨ

ਰੋਮਾਂਚਕ ਮੁਕਾਬਲੇ 'ਚ ਬੰਗਲਾਦੇਸ਼ ਨੂੰ 5 ਦੌੜਾਂ ਨਾਲ ਹਰਾਇਆ

ਕੋਲੰਬੋ, 14 ਸਤੰਬਰ (ਏਜੰਸੀ)- ਅੰਡਰ-19 ਏਸ਼ੀਆ ਕੱਪ ਦੇ ਫਾਈਨਲ ਮੁਕਾਬਲੇ 'ਚ ਭਾਰਤੀ ਟੀਮ ਨੇ ਰੋਮਾਂਚਕ ਮੁਕਾਬਲੇ 'ਚ ਬੰਗਲਾਦੇਸ਼ ਨੂੰ 5 ਦੌੜਾਂ ਨਾਲ ਹਰਾ ਕੇ 7ਵੀਂ ਵਾਰ ਿਖ਼ਤਾਬ 'ਤੇ ਕਬਜ਼ਾ ਕੀਤਾ | ਭਾਰਤੀ ਟੀਮ ਦੀ ਜਿੱਤ ਦੇ ਹੀਰੋ ਰਹੇ ਖੱਬੇ ਹੱਥ ਦੇ ਸਪਿਨਰ ਅਥਰਵ ਅੰਕੋਲਕਰ ਤੇ ਤੇਜ਼ ਗੇਂਦਬਾਜ਼ ਆਕਸ਼ ਸਿੰਘ | ਆਕਾਸ਼ ਸਿੰਘ ਨੇ ਪਹਿਲੇ 4 ਓਵਰਾਂ 'ਚ ਤਿੰਨ ਬੰਗਲਾਦੇਸ਼ੀ ਬੱਲੇਬਾਜ਼ਾਂ ਨੂੰ ਜਦੋਂ ਪਵੇਲੀਅਨ ਦਾ ਰਾਹ ਦਿਖਾਇਆ, ਤਾਂ ਸਕੌਰ 16/4 ਸੀ | ਇਸ ਤੋਂ ਬਾਅਦ ਸਪਿਨਰ ਅਥਰਵ ਅੰਕੋਲਕਰ ਨੇ ਕਿਸੇ ਵੀ ਬੰਗਲਾਦੇਸ਼ੀ ਬੱਲੇਬਾਜ਼ ਨੂੰ ਖੁੱਲ ਕੇ ਖੇਡਣ ਦਾ ਮੌਕਾ ਨਹੀਂ ਦਿੱਤਾ, ਤੇ 28 ਦੌੜਾਂ ਦੇ ਕੇ 5 ਵਿਕਟਾਂ ਪ੍ਰਾਪਤ ਕੀਤੀਆਂ | ਕੋਲੰਬੋ ਦੇ ਆਰ.ਪੀ.ਐਸ. ਸਟੇਡੀਅਮ 'ਚ ਖੇਡੇ ਗਏ ਫਾਈਨਲ ਮੁਕਾਬਲੇ 'ਚ ਭਾਰਤੀ ਟੀਮ 106 ਦੌੜਾਂ 'ਤੇ ਸਿਮਟ ਗਈ ਪਰ ਦਮਦਾਰ ਗੇਂਦਬਾਜ਼ੀ ਨਾਲ ਉਸ ਨੇ ਬੰਗਲਾਦੇਸ਼ ਨੂੰ 101 ਦੌੜਾਂ 'ਤੇ ਰੋਕ ਕੇ ਿਖ਼ਤਾਬ ਆਪਣੇ ਨਾਂਅ ਕਰ ਲਿਆ | ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਭਾਰਤੀ ਟੀਮ ਦੇ ਸਿਰਫ ਤਿੰਨ ਬੱਲੇਬਾਜ਼ ਹੀ ਦਹਾਈ ਅੰਕ 'ਚ ਪਹੁੰਚ ਸਕੇ, ਅਤੇ 33 ਓਵਰਾਂ ਦੇ ਮੈਚ 'ਚ ਭਾਰਤ ਪਾਰੀ 32.4 ਓਵਰਾਂ 'ਚ 106 ਦੌੜਾਂ 'ਤੇ ਸਿਮਟ ਗਈ | ਭਾਰਤ ਲਈ ਕਰਨ ਲਾਲ ਨੇ ਸਭ ਤੋਂ ਵੱਧ 37 ਜਦੋਂਕਿ ਕਪਤਾਨ ਧਰੁਵ ਜੁਰੇਲ 33 ਦੌੜਾਂ ਦੀ ਪਾਰੀ ਖੇਡੀ | ਇਨ੍ਹਾਂ ਤੋਂ ਇਲਾਵਾ ਸ਼ਾਸ਼ਵਤ ਰਾਵਤ (19) ਹੀ ਦੂਹਰੇ ਅੰਕ 'ਚ ਪਹੁੰਚ ਸਕੇ | ਬੰਗਲਾਦੇਸ਼ ਦੇ ਤੇਜ਼ ਗੇਂਦਬਾਜ਼ ਮਿ੍ਤਨਜਯ ਚੌਧਰੀ ਤੇ ਆਫ਼ ਸਪਿਨਰ ਸ਼ਮੀਮ ਹੁਸੈਨ ਨੇ 3-3 ਵਿਕਟ ਝਟਕੇ | ਛੋਟੇ ਟੀਚੇ ਦਾ ਪਿੱਛਾ ਕਰਨ ਉਤਰੀ ਬੰਗਲਾਦੇਸ਼ ਦੀ ਟੀਮ ਵਲੋਂ ਕਪਤਾਨ ਅਕਬਰ ਅਲੀ ਨੇ 23 ਅਤੇ ਮਿ੍ਤਨਜਯ ਚੌਧਰੀ ਨੇ 21 ਦੌੜਾਂ ਦੀ ਪਾਰੀ ਖੇਡੀ, ਜਦੋਂਕਿ ਤਨਜ਼ੀਮ ਹਸਨ ਸਾਕਿਬ ਨੇ 12 ਅਤੇ ਰਕੀਬੁਲ ਹਸਨ ਨੇ 11 ਦੌੜਾਂ ਦਾ ਯੋਗਦਾਨ ਪਾਇਆ | ਇਕ ਸਮੇਂ ਲਗ ਰਿਹਾ ਸੀ ਕਿ ਮੈਚ ਭਾਰਤ ਦੇ ਹੱਥੋਂ ਨਿਕਲ ਸਕਦਾ ਹੈ ਪਰ ਭਾਰਤੀ ਗੇਂਦਬਾਜ਼ਾਂ ਨੇ ਬੰਗਲਾਦੇਸ਼ ਦੀ ਪਾਰੀ ਨੂੰ 101 ਦੌੜਾਂ 'ਤੇ ਸਮੇਟ ਕੇ ਭਾਰਤ ਨੂੰ 5 ਦੌੜਾਂ ਨਾਲ ਿਖ਼ਤਾਬੀ ਜਿੱਤ ਦਿਵਾ ਦਿੱਤੀ |

ਭਾਰਤ ਤੇ ਦੱਖਣੀ ਅਫ਼ਰੀਕਾ ਵਿਚਾਲੇ ਪਹਿਲਾ ਟੀ-20 ਮੈਚ ਅੱਜ

ਧਰਮਸ਼ਾਲਾ, 14 ਸਤੰਬਰ (ਏਜੰਸੀ)- ਕਪਤਾਨ ਵਿਰਾਟ ਕੋਹਲੀ ਦੀ ਅਗਵਾਈ ਵਾਲੀ ਭਾਰਤੀ ਟੀਮ ਐਤਵਾਰ ਨੂੰ ਇਥੇ ਦੱਖਣੀ ਅਫਰੀਕਾ ਿਖ਼ਲਾਫ਼ ਸ਼ੁਰੂ ਹੋਣ ਵਾਲੀ ਤਿੰਨ ਮੈਚਾਂ ਦੀ ਲੜੀ ਦੇ ਨਾਲ ਹੀ ਵਿਸ਼ਵ ਟੀ-20 ਿਖ਼ਤਾਬ ਨੂੰ ਹਾਸਲ ਕਰਨ ਦੀਆਂ ਤਿਆਰੀਆਂ 'ਚ ਜੁੱਟ ਜਾਵੇਗੀ | ਵੈਸਟ ...

ਪੂਰੀ ਖ਼ਬਰ »

ਪਲੀਸਕੋਵਾ ਇਸ ਸਾਲ 7ਵੇਂ ਫਾਈਨਲ 'ਚ ਪਹੁੰਚੀ

ਬੀਜਿੰਗ, 14 ਸਤੰਬਰ (ਏਜੰਸੀ)- ਦੁਨੀਆ ਦੀ ਦੂਸਰੇ ਨੰਬਰ ਦੀ ਖਿਡਾਰਨ ਕਰੋਲੀਨਾ ਪਲੀਸਕੋਵਾ ਸਨਿਚਰਵਾਰ ਨੂੰ ਇਥੇ ਡਬਲਯੂ.ਟੀ.ਏ. ਝਾਂਗਜ਼ੌਾ ਓਪਨ 'ਚ ਗੈਰ ਦਰਜਾ ਤੋਮਲਜਾਨੋਵਿਚ ਨੂੰ 6-3, 6-2 ਨਾਲ ਹਰਾ ਕੇ ਸਾਲ ਦੇ 5ਵੇਂ ਫਾਈਨਲ 'ਚ ਪਹੁੰਚੀ ਹੈ | ਚੈੱਕ ਗਣਰਾਜ ਦੀ 27 ਸਾਲ ਦੀ ਇਸ ...

ਪੂਰੀ ਖ਼ਬਰ »

ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ

ਗ੍ਰੀਕੋ ਰੋਮਨ 'ਚ ਹਾਰ ਨਾਲ ਭਾਰਤ ਦੀ ਖ਼ਰਾਬ ਸ਼ੁਰੂਆਤ

ਨੂਰ-ਸੁਲਤਾਨ (ਕਜ਼ਾਕਿਸਤਾਨ), 14 ਸਤੰਬਰ (ਏਜੰਸੀ)- ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ 'ਚ ਭਾਰਤ ਨੂੰ ਚੰਗੀ ਸ਼ੁਰੂਆਤ ਨਹੀਂ ਮਿਲ ਸਕੀ | ਚੈਂਪੀਅਨਸ਼ਿਪ ਦੇ ਪਹਿਲੇ ਦਿਨ ਭਾਰਤ ਨੇ ਗ੍ਰੀਕੋ ਰੋਮਨ 'ਚ 4 ਮੁਕਾਬਲੇ ਖੇਡੇ ਪਰ ਭਾਰਤ ਨੂੰ ਚਹੁੰਆਂ ਮੁਕਾਬਲਿਆਂ 'ਚ ਹੀ ਹਾਰ ਮਿਲੀ | ...

ਪੂਰੀ ਖ਼ਬਰ »

ਕਿੱਕ ਬਾਕਸਿੰਗ 'ਚ ਰਿਤੂ ਸਵਾਮੀ ਨੇ ਜਿੱਤਿਆ ਸੋਨ ਤਗਮਾ

ਅਬੋਹਰ, 14 ਸਤੰਬਰ (ਕੁਲਦੀਪ ਸਿੰਘ ਸੰਧੂ)- ਪਿੰਡ ਝੂਮਿਆ ਵਾਲੀ ਦੀ ਰਿਤੂ ਸਵਾਮੀ ਨੇ ਯੂਰਪ ਵਿਚ ਹੋਈ ਕਿੱਕ ਬਾਕਸਿੰਗ ਚੈਂਪੀਅਨਸ਼ਿਪ ਜਿੱਤ ਕੇ ਪੂਰੇ ਦੇਸ਼ ਨਾਂਅ ਰੌਸ਼ਨ ਕੀਤਾ ਹੈ | ਸ੍ਰੀ ਹਨੂਮਾਨ ਗਊ ਸੇਵਾ ਸੰਮਤੀ ਦੇ ਸੰਸਥਾਪਕ ਨੰਦ ਕਿਸ਼ੋਰ ਭੋਭਰੀਆ ਨੇ ਦੱਸਿਆ ਕਿ ...

ਪੂਰੀ ਖ਼ਬਰ »

ਬਾਂਜਾ ਲੂਕਾ ਚੈਲੇਂਜਰ ਦੇ ਫਾਈਨਲ 'ਚ ਪੁੱਜਾ ਸੁਮੀਤ ਨਾਗਲ

ਬਾਂਜਾ ਲੂਕਾ (ਬੋਸਨੀਆ ਅਤੇ ਹਰਜ਼ੇਗੋਵਿਨਾ), 14 ਸਤੰਬਰ (ਏਜੰਸੀ)- ਭਾਰਤ ਦੇ ਸੁਮੀਤ ਨਾਗਲ ਸਲੋਵਾਕੀਆ ਦੇ ਫਿਲਪ ਹੋਰਾਂਸਕੀ ਨੂੰ ਸਿੱਧੇ ਸੈੱਟਾਂ 'ਚ ਹਰਾ ਕੇ ਬਾਂਜਾ ਲੂਕਾ ਚੈਲੇਂਜਰ ਦੇ ਫਾਈਨਲ 'ਚ ਪਹੁੰਚ ਗਏ ਹਨ | ਨਾਗਲ ਕੈਰੀਅਰ ਦੀ ਸਰਬਉੱਤਮ 174ਵੀਂ ਰੈਂਕਿੰਗ 'ਤੇ ਹਨ | ...

ਪੂਰੀ ਖ਼ਬਰ »

ਵਿਸ਼ਵ ਬਿਲੀਅਰਡਸ ਚੈਂਪੀਅਨਸ਼ਿਪ

ਪੰਕਜ ਅਡਵਾਨੀ 22ਵੇਂ ਿਖ਼ਤਾਬ ਤੋਂ ਇਕ ਕਦਮ ਦੂਰ

ਮੰਡਾਲੇ (ਮਿਆਂਮਾਰ), 14 ਸਤੰਬਰ (ਏਜੰਸੀ)- ਭਾਰਤ ਦੇ ਚੋਟੀ ਦੇ ਬਿਲੀਅਰਡ ਖਿਡਾਰੀ ਪੰਕਜ ਅਡਵਾਣੀ ਇੰਗਲੈਂਡ ਦੇ ਮਾਇਕ ਰਸੇਲ ਨੂੰ 5-2 ਨਾਲ ਹਰਾ ਕੇ ਆਈ.ਬੀ.ਐਸ.ਐਫ. ਵਿਸ਼ਵ ਬਿਲੀਅਰਡਸ ਚੈਂਪੀਅਨਸ਼ਿਪ ਦੇ ਫਾਈਨਲ 'ਚ ਪਹੁੰਚ ਗਏ ਹਨ | ਅਡਵਾਣੀ ਨੇ ਵਿਰੋਧੀ ਖਿਡਾਰੀ 'ਤੇ ਸ਼ੁਰੂ ...

ਪੂਰੀ ਖ਼ਬਰ »

ਅਫ਼ਗਾਨੀ ਬੱਲੇਬਾਜ਼ ਨਬੀ ਤੇ ਜ਼ਾਦਰਾਨ ਨੇ ਲਗਾਏ 7 ਗੇਂਦਾਂ 'ਤੇ ਲਗਾਤਾਰ 7 ਛੱਕੇ

ਨਵੀਂ ਦਿੱਲੀ, 14 ਸਤੰਬਰ (ਏਜੰਸੀ)- ਬੰਗਲਾਦੇਸ਼ ਦੀ ਮੇਜਬਾਨੀ 'ਚ ਜਾਰੀ ਕੌਮਾਂਤਰੀ ਟੀ-20 ਤਿਕੋਣੀ ਲੜੀ ਦੇ ਇਕ ਮੁਕਾਬਲੇ 'ਚ 7 ਗੇਂਦਾਂ 'ਚ ਲਗਾਤਾਰ 7 ਛੱਕੇ ਦੇਖਣ ਨੂੰ ਮਿਲੇ | ਇਹ ਕਾਰਨਾਮਾ ਅਫ਼ਗਾਨਿਸਤਾਨ ਦੇ ਬੱਲੇਬਾਜ਼ ਮੁਹੰਮਦ ਨਬੀ ਤੇ ਨਜੀਬੁੱਲਾ ਜ਼ਾਦਰਾਨ ਨੇ ...

ਪੂਰੀ ਖ਼ਬਰ »

ਮੁੱਕੇਬਾਜ਼ ਤਾਨਿਸ਼ਬੀਰ ਕੌਰ ਤੇ ਖ਼ੁਸ਼ੀ ਬਣੀਆਂ ਕੌਮੀ ਚੈਂਪੀਅਨ

ਪਟਿਆਲਾ, 14 ਸਤੰਬਰ (ਚਹਿਲ)- ਸ਼ਾਹੀ ਸ਼ਹਿਰ ਪਟਿਆਲਾ ਦੀਆਂ ਦੋ ਖਿਡਾਰਨਾਂ ਤਾਨਿਸ਼ਬੀਰ ਕੌਰ ਸੰਧੂ ਤੇ ਖ਼ੁਸ਼ੀ ਨੇ ਰੋਹਤਕ ਵਿਖੇ ਹੋਈ ਕੌਮੀ ਜੂਨੀਅਰ ਮੁੱਕੇਬਾਜ਼ੀ ਚੈਂਪੀਅਨਸ਼ਿਪ 'ਚੋਂ ਸੋਨ ਤਗਮੇ ਜਿੱਤਣ ਦਾ ਮਾਣ ਪ੍ਰਾਪਤ ਕੀਤਾ ਹੈ | ਸਰਕਾਰੀ ਕੋ-ਐਡ ਮਲਟੀਪਰਪਜ਼ ...

ਪੂਰੀ ਖ਼ਬਰ »

ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ

ਅਮਿਤ ਪੰਘਾਲ ਤੇ ਮਨੀਸ਼ ਕੌਸ਼ਿਕ ਵਲੋਂ ਇਕਤਰਫ਼ਾ ਜਿੱਤਾਂ ਦਰਜ

ਇਕਤੇਰਿਨਬਰਗ (ਰੂਸ), 14 ਸਤੰਬਰ (ਏਜੰਸੀ)- ਏਸ਼ੀਆਈ ਚੈਂਪੀਅਨ ਅਮਿਤ ਪੰਘਾਲ (52 ਕਿੱਲੋ) ਤੇ ਰਾਸ਼ਟਰਮੰਡਲ ਖੇਡਾਂ ਦੇ ਚਾਂਦੀ ਦਾ ਤਗਮਾ ਜੇਤੂ ਮਨੀਸ਼ ਕੌਸ਼ਿਕ (63 ਕਿੱਲੋ) ਨੇ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ ਦੇ ਦੂਜੇ ਦੌਰ 'ਚ ਆਸਾਨ ਜਿੱਤਾਂ ਦਰਜ ਕੀਤੀਆਂ, ਤੇ ਪ੍ਰੀ ...

ਪੂਰੀ ਖ਼ਬਰ »

ਵੀਅਤਨਾਮ ਓਪਨ : ਸੌਰਭ ਵਰਮਾ ਫਾਈਨਲ 'ਚ, ਜਾਪਾਨੀ ਖਿਡਾਰੀ ਨੂੰ ਦਿੱਤੀ ਮਾਤ

ਹੋ ਚੀ ਮਿਨ ਸਿਟੀ (ਵਿਅਤਨਾਮ), 14 ਸਤੰਬਰ (ਏਜੰਸੀ)- ਭਾਰਤ ਦੇ ਸਟਾਰ ਬੈਡਮਿੰਟਨ ਖਿਡਾਰੀ ਸੌਰਭ ਵਰਮਾ ਵਿਅਤਨਾਮ ਓਪਨ ਦੇ ਪੁਰਸ਼ ਸਿੰਗਲ ਵਰਗ 'ਚ ਪਹੁੰਚ ਗਏ ਹਨ | ਸੌਰਭ ਨੇ 51 ਮਿੰਟ ਤੱਕ ਚੱਲੇ ਸੈਮੀਫਾਈਨਲ ਮੁਕਾਬਲੇ 'ਚ ਜਪਾਨ ਦੇ ਮਿਨੋਰੂ ਕੋਗਾ ਨੂੰ 22-20, 21-15 ਨਾਲ ਹਰਾਇਆ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX