ਤਾਜਾ ਖ਼ਬਰਾਂ


ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ, ਦਿੱਲੀ ਦੀਆਂ ਅਣ-ਅਧਿਕਾਰਿਤ ਕਾਲੋਨੀਆਂ ਹੋਣਗੀਆਂ ਨਿਯਮਿਤ
. . .  22 minutes ago
ਨਵੀਂ ਦਿੱਲੀ, 23 ਅਕਤੂਬਰ ਦਿੱਲੀ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਸਰਕਾਰ ਨੇ ਅੱਜ ਦਿੱਲੀ 'ਚ ਅਣ-ਅਧਿਕਾਰਿਤ ਕਾਲੋਨੀਆਂ ਨੂੰ ਨਿਯਮਿਤ ਕਰਨ...
550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਲਈ ਰੇਲ ਗੱਡੀਆਂ ਦੀ ਸੂਚੀ ਜਾਰੀ
. . .  39 minutes ago
ਨਵਾਂਸ਼ਹਿਰ, 23 ਅਕਤੂਬਰ (ਗੁਰਬਖ਼ਸ਼ ਸਿੰਘ ਮਹੇ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੇਲਵੇ ਵਿਭਾਗ ਵਲੋਂ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਅਤੇ ਹੋਰ ਰੇਲਵੇ...
ਗੜ੍ਹਸ਼ੰਕਰ ਵਿਖੇ ਸ਼੍ਰੋਮਣੀ ਕਮੇਟੀ ਕਾਲਜਾਂ ਦੇ 16ਵੇਂ ਖ਼ਾਲਸਾਈ ਖੇਡ ਉਤਸਵ ਦਾ ਸ਼ਾਨਦਾਰ ਆਗਾਜ਼
. . .  about 1 hour ago
ਗੜ੍ਹਸ਼ੰਕਰ, 23 ਅਕਤੂਬਰ (ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਉਚੇਰੀ ਸਿੱਖਿਆ ਕਾਲਜਾਂ ਦਾ 16ਵਾਂ ਖ਼ਾਲਸਾਈ ਖੇਡ ਉਤਸਵ ਸਥਾਨਕ ਬੱਬਰ ਅਕਾਲੀ ਮੈਮੋਰੀਅਲ...
ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਕਾਂਗਰਸ ਦੇ ਸੀਨੀਅਰ ਨੇਤਾਵਾਂ ਨਾਲ ਕੀਤੀ ਜਾਵੇਗੀ ਬੈਠਕ
. . .  about 1 hour ago
ਨਵੀਂ ਦਿੱਲੀ, 23 ਅਕਤੂਬਰ- ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਐੱਨ. ਆਰ. ਸੀ. ਦੇ ਮੁੱਦੇ 'ਤੇ...
ਸੁਲਤਾਨਵਿੰਡ 'ਚ ਨਸ਼ੇ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ
. . .  about 1 hour ago
ਸੁਲਤਾਨਵਿੰਡ, 23 ਅਕਤੂਬਰ (ਗੁਰਨਾਮ ਸਿੰਘ ਬੁੱਟਰ)- ਅੰਮ੍ਰਿਤਸਰ ਦੇ ਇਤਿਹਾਸਕ ਪਿੰਡ ਸੁਲਤਾਨਵਿੰਡ 'ਚ ਨਸ਼ਿਆਂ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ...
ਤਲਵੰਡੀ ਸਾਬੋ 'ਚ ਲੁਟੇਰਿਆ ਵਲੋਂ 17 ਲੱਖ ਰੁਪਏ ਦੀ ਲੁੱਟ
. . .  about 1 hour ago
ਤਲਵੰਡੀ ਸਾਬੋ, 23 ਅਕਤੂਬਰ (ਰਣਜੀਤ ਸਿੰਘ ਰਾਜੂ)- ਸਥਾਨਕ ਨੱਤ ਰੋਡ 'ਤੇ ਸਥਿਤ ਇੱਕ ਫਾਈਨੈਂਸ ਕੰਪਨੀ ਦੇ ਦਫ਼ਤਰ 'ਚੋਂ ਬੈਂਕ 'ਚ ਪੈਸੇ ਜਮਾ ਕਰਾਉਣ ਜਾ ਰਹੇ ਕੰਪਨੀ ਦੇ...
ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ ਮਿਲੀ ਜ਼ਮਾਨਤ
. . .  about 2 hours ago
ਨਵੀਂ ਦਿੱਲੀ, 23 ਅਕਤੂਬਰ- ਮਨੀ ਲਾਂਡਰਿੰਗ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ 25 ਹਜ਼ਾਰ ਰੁਪਏ ਦੇ ਨਿੱਜੀ ਮੁਚੱਲਕੇ 'ਤੇ ਜ਼ਮਾਨਤ ਦੇ ਦਿੱਤੀ...
ਪੰਜਾਬ ਹੋਮਗਾਰਡ ਦਾ ਮੁਲਾਜ਼ਮ ਹੋਇਆ ਠੱਗੀ ਦਾ ਸ਼ਿਕਾਰ
. . .  about 2 hours ago
ਗੁਰੂਹਰਸਹਾਏ, 23 ਅਕਤੂਬਰ (ਕਪਿਲ ਕੰਧਾਰੀ)- ਥਾਣਾ ਗੁਰੂਹਰਸਹਾਏ 'ਚ ਤਾਇਨਾਤ ਪੰਜਾਬ ਹੋਮਗਾਰਡ ਦੇ ਮੁਲਾਜ਼ਮ ਪ੍ਰਦੀਪ ਕੁਮਾਰ ਨਾਲ ਇੱਕ ਠੱਗ ਵਲੋਂ 11 ਹਜ਼ਾਰ ਰੁਪਏ ਦੀ ਠੱਗੀ...
ਇੰਗਲੈਂਡ 'ਚ ਟਰੱਕ 'ਚੋਂ ਮਿਲੀਆਂ 39 ਲੋਕਾਂ ਦੀਆਂ ਲਾਸ਼ਾਂ
. . .  about 2 hours ago
ਲੰਡਨ, 23 ਅਕਤੂਬਰ- ਇੰਗਲੈਂਡ ਦੇ ਐਸੈਕਸ ਕਾਊਂਟੀ 'ਚ ਇੱਕ ਟਰੱਕ 'ਚੋਂ 39 ਲੋਕਾਂ ਦੀਆਂ ਲਾਸ਼ਾਂ ਮਿਲੀਆਂ ਹਨ। ਬ੍ਰਿਟਿਸ਼ ਪੁਲਿਸ ਮੁਤਾਬਕ ਟਰੱਕ ਚਾਲਕ ਨੂੰ...
ਸੌਰਵ ਗਾਂਗੁਲੀ ਨੇ ਬੀ. ਸੀ. ਸੀ. ਆਈ. ਦੇ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ
. . .  about 2 hours ago
ਮੁੰਬਈ, 23 ਅਕਤੂਬਰ- ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਸੌਰਵ ਗਾਂਗੁਲੀ ਨੇ ਅੱਜ ਬੀ. ਸੀ. ਸੀ. ਆਈ. ਦੇ ਪ੍ਰਧਾਨ...
ਸਰਕਾਰ ਨੇ ਤੁਰਕੀ ਦੀ ਯਾਤਰਾ ਕਰਨ ਵਾਲੇ ਭਾਰਤੀਆਂ ਲਈ ਜਾਰੀ ਕੀਤੀ ਐਡਵਾਈਜ਼ਰੀ
. . .  about 3 hours ago
ਨਵੀਂ ਦਿੱਲੀ, 23 ਅਕਤੂਬਰ- ਭਾਰਤ ਸਰਕਾਰ ਨੇ ਤੁਰਕੀ ਦੀ ਯਾਤਰਾ ਕਰਨ ਵਾਲੇ ਭਾਰਤੀ ਨਾਗਰਿਕਾਂ ਨੂੰ ਐਡਵਾਈਜ਼ਰੀ ਜਾਰੀ ਕਰਕੇ ਸਾਵਧਾਨ ਰਹਿਣ ਨੂੰ ਕਿਹਾ ਹੈ। ਤੁਰਕੀ ਸਥਿਤ ਭਾਰਤੀ ਦੂਤਘਰ ਮੁਤਾਬਕ...
ਲੁਧਿਆਣਾ 'ਚ ਵਿਦਿਆਰਥਣ ਨੇ ਸਕੂਲ ਦੀ ਪੰਜਵੀਂ ਮੰਜ਼ਲ ਤੋਂ ਮਾਰੀ ਛਾਲ
. . .  about 3 hours ago
ਲੁਧਿਆਣਾ, 23 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਭਾਈ ਰਣਧੀਰ ਸਿੰਘ ਨਗਰ ਸਥਿਤ ਡੀ. ਏ. ਵੀ. ਸਕੂਲ 'ਚ ਅੱਜ ਦੁਪਹਿਰੇ ਇੱਕ ਵਿਦਿਆਰਥਣ ਨੇ ਪੰਜਵੀਂ ਮੰਜ਼ਲ ਤੋਂ ਛਾਲ ਮਾਰ...
ਅਬੋਹਰ 'ਚ ਲਾਪਤਾ ਹੋਏ 14 ਸਾਲਾ ਲੜਕੇ ਦੇ ਪਰਿਵਾਰਕ ਮੈਂਬਰਾਂ ਵਲੋਂ ਰੋਸ ਪ੍ਰਦਰਸ਼ਨ
. . .  about 3 hours ago
ਅਬੋਹਰ, 23 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)- ਅਬੋਹਰ ਦੇ ਨਵੀਂ ਆਬਾਦੀ ਇਲਾਕੇ ਤੋਂ ਲਾਪਤਾ ਹੋਏ 14 ਸਾਲਾ ਲੜਕੇ ਅਰਮਾਨ ਸੰਧੂ ਦੇ ਪਰਿਵਾਰਕ ਮੈਂਬਰਾਂ ਵਲੋਂ ਅੱਜ ਛੇਵੇਂ ਦਿਨ ਵੀ ਪੁਲਿਸ...
ਬਾਬਾ ਬਲਜੀਤ ਸਿੰਘ ਦਾਦੂਵਾਲ ਗ੍ਰਿਫ਼ਤਾਰ
. . .  about 4 hours ago
ਅੰਮ੍ਰਿਤਸਰ, 23 ਅਕਤੂਬਰ (ਰੇਸ਼ਮ ਸਿੰਘ)- ਸੰਤ ਸਮਾਜ ਦੇ ਆਗੂ ਬਾਬਾ ਬਲਜੀਤ ਸਿੰਘ ਦਾਦੂਵਾਲ ਨੂੰ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਵਲੋਂ ਗ੍ਰਿਫ਼ਤਾਰ ਕਰ ਲਿਆ ਗਿਆ...
ਸਿਧਰਾਮਈਆ ਵਲੋਂ ਕਰਨਾਟਕ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  about 4 hours ago
ਬੈਂਗਲੁਰੂ, 23 ਅਕਤੂਬਰ- ਕਾਂਗਰਸ ਨੇਤਾ ਅਤੇ ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਸਿਧਰਾਮਈਆ ਨੇ ਅੱਜ ਬਾਦਾਮੀ ਦੇ...
ਝਾਰਖੰਡ 'ਚ ਵਿਰੋਧੀ ਧਿਰਾਂ ਦੇ 6 ਵਿਧਾਇਕਾਂ ਨੇ ਫੜਿਆ ਭਾਜਪਾ ਦਾ 'ਪੱਲਾ'
. . .  about 4 hours ago
ਡੀ. ਜੀ. ਪੀ. ਦਿਲਬਾਗ ਸਿੰਘ ਨੇ ਦੱਸਿਆ- ਤਰਾਲ ਮੁਠਭੇੜ 'ਚ ਮਾਰਿਆ ਗਿਆ ਏ.ਜੀ.ਯੂ.ਐੱਚ. ਦਾ ਕਮਾਂਡਰ ਲਲਹਾਰੀ
. . .  about 4 hours ago
ਆਈ. ਐੱਨ. ਐਕਸ. ਮੀਡੀਆ ਮਾਮਲਾ : ਚਿਦੰਬਰਮ ਨੇ ਦਿੱਲੀ ਹਾਈਕੋਰਟ 'ਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ
. . .  about 5 hours ago
ਸੌਰਵ ਗਾਂਗੁਲੀ ਬਣੇ ਬੀ. ਸੀ. ਸੀ. ਆਈ. ਦੇ ਪ੍ਰਧਾਨ
. . .  about 5 hours ago
ਬੀ. ਸੀ. ਸੀ. ਆਈ. ਦੀ ਬੈਠਕ ਸ਼ੁਰੂ, ਗਾਂਗੁਲੀ ਅੱਜ ਬਣਨਗੇ ਪ੍ਰਧਾਨ
. . .  about 5 hours ago
ਕੇਰਲ ਦੀ ਅਦਾਲਤ ਵਲੋਂ ਫਰੈਂਕੋ ਮੁਲੱਕਲ ਤਲਬ
. . .  about 6 hours ago
ਜੇਲ੍ਹ 'ਚ ਬੰਦ ਹਵਾਲਾਤੀ ਦੀ ਭੇਦਭਰੇ ਹਾਲਾਤ 'ਚ ਮੌਤ
. . .  about 6 hours ago
ਪਾਕਿ ਵਲੋਂ ਦਰਿਆਈ ਪਾਣੀ ਰਾਹੀਂ ਭਾਰਤ 'ਚ ਭੇਜੀ ਗਈ ਪੰਜ ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  about 6 hours ago
ਪੰਜਾਬ ਦੇ ਪਹਿਲੇ ਪਰਾਲੀ ਬੈਂਕ ਲਈ ਖੇਤਾਂ 'ਚੋਂ ਪਰਾਲੀ ਇਕੱਠੀ ਕਰਨ ਦਾ ਕੰਮ ਸ਼ੁਰੂ
. . .  about 6 hours ago
ਮਾਰੇ ਗਏ ਤਿੰਨ ਅੱਤਵਾਦੀਆਂ ਦੀ ਹੋਈ ਪਹਿਚਾਣ
. . .  about 7 hours ago
ਸੋਨੀਆ ਗਾਂਧੀ ਨੇ ਤਿਹਾੜ ਜੇਲ੍ਹ 'ਚ ਬੰਦ ਡੀ.ਕੇ ਸ਼ਿਵ ਕੁਮਾਰ ਨਾਲ ਕੀਤੀ ਮੁਲਾਕਾਤ
. . .  about 7 hours ago
ਸਰਹੱਦ ਤੋਂ 25 ਕਰੋੜ ਦੇ ਮੁੱਲ ਦੀ ਹੈਰੋਇਨ ਬਰਾਮਦ
. . .  about 7 hours ago
ਆਂਧਰਾ ਪ੍ਰਦੇਸ਼ 'ਚ ਤਿੰਨ ਦਿਨ ਭਾਰੀ ਮੀਂਹ ਦੀ ਚੇਤਾਵਨੀ
. . .  1 minute ago
ਸੋਨੀਆ ਗਾਂਧੀ ਅੱਜ ਜੇਲ੍ਹ 'ਚ ਕਰਨਗੇ ਕਾਂਗਰਸੀ ਆਗੂ ਡੀ.ਕੇ ਸ਼ਿਵ ਕੁਮਾਰ ਨਾਲ ਮੁਲਾਕਾਤ
. . .  about 8 hours ago
ਘੁਸਪੈਠੀਆ ਲਈ ਬੰਗਾਲ 'ਚ ਨਜ਼ਰਬੰਦੀ ਕੇਂਦਰ ਬਣਾਉਣ ਇਜਾਜ਼ਤ ਨਹੀ - ਮਮਤਾ
. . .  about 8 hours ago
ਈ.ਵੀ.ਐੱਮ ਨਾਲ ਹੋ ਸਕਦੀ ਹੈ ਛੇੜਛਾੜ, ਮਹਾਰਾਸ਼ਟਰ ਕਾਂਗਰਸ ਪ੍ਰਧਾਨ ਨੇ ਚੋਣ ਕਮਿਸ਼ਨ ਨੂੰ ਲਿਖੀ ਚਿੱਠੀ
. . .  about 8 hours ago
700 ਕਿੱਲੋ ਪਟਾਕਿਆਂ ਸਮੇਤ ਇੱਕ ਗ੍ਰਿਫ਼ਤਾਰ
. . .  about 8 hours ago
ਅੱਜ ਦਾ ਵਿਚਾਰ
. . .  about 9 hours ago
ਨਵੀਂ ਦਿੱਲੀ : ਕਮਲੇਸ਼ ਤਿਵਾੜੀ ਹੱਤਿਆ ਕਾਂਡ ਦੇ ਦੋਵੇਂ ਦੋਸ਼ੀ ਗੁਜਰਾਤ ਏ ਟੀ ਐੱਸ ਨੇ ਫੜੇ
. . .  1 day ago
ਗੁਰਦੁਆਰਾ ਸਾਹਿਬ ਦੇ ਮਾਡਲ ਨਾਲ ਸਜਾਈ ਬੇੜੀ ਨੂੰ ਦੇਖਣ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ
. . .  1 day ago
ਬਾਲੀਵੁੱਡ ਗਾਇਕ ਸਵ.ਲਾਭ ਜੰਜੂਆ ਦੇ ਪਿਤਾ ਦਾ ਦੇਹਾਂਤ
. . .  1 day ago
ਮਾਨਸਾ ਪੁਲਿਸ ਵੱਲੋਂ ਛਾਪੇਮਾਰੀ ਦੌਰਾਨ 10 ਹਜ਼ਾਰ ਲੀਟਰ ਲਾਹਣ ਫੜੀ
. . .  1 day ago
ਕੈਨੇਡਾ ਵਿਚ ਰੂਬੀ ਸਹੋਤਾ ਦੇ ਮੈਂਬਰ ਪਾਰਲੀਮੈਂਟ ਬਣਨ ਤੇ ਖ਼ੁਸ਼ੀ ਵਿਚ ਲੱਡੂ ਵੰਡੇ
. . .  1 day ago
ਅਮਰੀਕ ਸਿੰਘ ਸਿੱਧੂ ਬਣੇ ਪੀ.ਏ.ਡੀ.ਬੀ ਗੁਰੂਹਰਸਹਾਏ ਦੇ ਚੇਅਰਮੈਨ
. . .  1 day ago
ਬੰਗਾ 'ਚ ਲੁਟੇਰੇ ਡੇਢ ਲੱਖ ਰੁਪਏ ਦੀ ਰਾਸ਼ੀ ਲੁੱਟ ਕੇ ਹੋਏ ਫ਼ਰਾਰ
. . .  1 day ago
ਗੜ੍ਹਸ਼ੰਕਰ ਵਿਖੇ ਕੱਲ੍ਹ ਤੋਂ ਸ਼ੁਰੂ ਹੋਵੇਗਾ 16ਵਾਂ ਖ਼ਾਲਸਾਈ ਖੇਡ ਉਤਸਵ
. . .  1 day ago
ਪੰਜਾਬ ਦੇ ਅੰਦਰ ਜਾਅਲੀ ਡਿਗਰੀਆਂ 'ਤੇ ਕੀਤੀ ਜਾ ਰਹੀ ਪ੍ਰੈਕਟਿਸ : ਸਿਵਲ ਸਰਜਨ
. . .  about 1 hour ago
ਸਾਢੇ ਸੱਤ ਕਿੱਲੋ ਤੋਂ ਵਧੇਰੇ ਹੈਰੋਇਨ ਸਮੇਤ ਗ੍ਰਿਫ਼ਤਾਰ ਨਸ਼ਾ ਤਸਕਰਾਂ ਨੂੰ ਅਦਾਲਤ ਨੇ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  about 1 hour ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ
. . .  about 1 hour ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਵਲੋਂ ਚਲਾਇਆ ਜਾ ਰਿਹਾ ਹੈ ਸਰਚ ਆਪਰੇਸ਼ਨ
. . .  about 1 hour ago
ਨੱਡਾ ਵੱਲੋਂ ਭਾਜਪਾ ਦੇ ਜਨਰਲ ਸਕੱਤਰਾਂ ਨਾਲ ਮੀਟਿੰਗ
. . .  about 1 hour ago
ਜੇਲ੍ਹ 'ਚ ਬੰਦ ਨਵਾਜ਼ ਸ਼ਰੀਫ਼ ਦੀ ਹਾਲਤ ਵਿਗੜੀ, ਹਸਪਤਾਲ 'ਚ ਕਰਾਇਆ ਗਿਆ ਦਾਖ਼ਲ
. . .  4 minutes ago
ਅਫ਼ਗ਼ਾਨਿਸਤਾਨ : ਤਾਲਿਬਾਨ ਹਮਲੇ 'ਚ ਮਾਰੇ ਗਏ 19 ਸੁਰੱਖਿਆ ਅਧਿਕਾਰੀ, ਦੋ ਜ਼ਖਮੀ
. . .  49 minutes ago
ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਗੁਰਤਾਗੱਦੀ ਦਿਵਸ ਮੌਕੇ ਜਥੇਦਾਰ ਅਕਾਲ ਤਖ਼ਤ ਦੀ ਅਗਵਾਈ ਹੇਠ ਹੋਇਆ ਸਮਾਗਮ
. . .  1 minute ago
ਕੁਝ ਕਾਂਗਰਸੀਆਂ ਵਲੋਂ ਕੈਪਟਨ ਦੇ ਕੰਨ ਭਰਨ ਕਰਕੇ ਸਿੱਧੂ ਨੂੰ ਅਹੁਦੇ ਤੋਂ ਲਾਂਭੇ ਕੀਤਾ ਗਿਆ- ਨਵਜੋਤ ਕੌਰ ਸਿੱਧੂ
. . .  32 minutes ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 30 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਸਾਰੀਆਂ ਸਰਕਾਰਾਂ ਦਾ ਉਦੇਸ਼ ਸਮਾਜ ਦਾ ਸੁਖ ਹੋਣਾ ਚਾਹੀਦਾ ਹੈ। -ਜਾਰਜ ਵਾਸ਼ਿੰਗਟਨ

ਤਾਜ਼ਾ ਖ਼ਬਰਾਂ

ਹਵਾਈ ਫ਼ੌਜ ਨੂੰ ਇਸਰਾਈਲ 'ਚ ਬਣੇ ਸਪਾਈਸ-2000 ਬਿਲਡਿੰਗ ਬਲਾਸਟਰ ਬੰਬ ਮਿਲਣੇ ਸ਼ੁਰੂ

ਨਵੀਂ ਦਿੱਲੀ, 15 ਸਤੰਬਰ ਭਾਰਤੀ ਹਵਾਈ ਫ਼ੌਜ ਨੂੰ ਇਸਰਾਈਲ 'ਚ ਬਣੇ ਸਪਾਈਸ-2000 ਬਿਲਡਿੰਗ ਬਲਾਸਟਰ ਬੰਬ ਮਿਲਣੇ ਸ਼ੁਰੂ ਹੋ ਗਏ ਹਨ। ਇਸ ਨਾਲ ਹਵਾਈ ਫ਼ੌਜ ਦੀ ਤਾਕਤ ਹੋਰ ਵਧ ਜਾਵੇਗੀ। 

ਰਾਜੀਵ ਗਾਂਧੀ ਹੱਤਿਆਕਾਂਡ ਦੀ ਦੋਸ਼ੀ ਨਲਿਨੀ ਨੂੰ ਮੁੜ ਤੋਂ ਭੇਜਿਆ ਗਿਆ ਜੇਲ੍ਹ

ਚੇਨਈ, 15 ਸਤੰਬਰ - ਰਾਜੀਵ ਗਾਂਧੀ ਹੱਤਿਆਕਾਂਡ ਦੀ ਦੋਸ਼ੀ ਨਲਿਨੀ ਨੂੰ ਅੱਜ ਮੁੜ ਤੋਂ ਵੇਲੌਰ ਦੀ ਮਹਿਲਾ ਜੇਲ੍ਹ 'ਚ ਭੇਜ ਦਿੱਤਾ ਗਿਆ। ਮਦਰਾਸ ਹਾਈਕੋਰਟ ਨੇ ਨਲਿਨੀ ਨੂੰ ਬੇਟੀ ਦੇ ਵਿਆਹ ਲਈ ਇੱਕ ਮਹੀਨੇ ਦੀ ਪੈਰੋਲ ਦਿੱਤੀ ...

ਪੂਰੀ ਖ਼ਬਰ »

ਮੀਂਹ ਕਾਰਨ ਭਾਰਤ ਦੱਖਣੀ ਅਫ਼ਰੀਕਾ ਪਹਿਲਾ ਟੀ-20 ਮੈਚ ਰੱਦ

ਧਰਮਸ਼ਾਲਾ, 15 ਸਤੰਬਰ - ਮੀਂਹ ਕਾਰਨ ਧਰਮਸ਼ਾਲਾ ਵਿਖੇ ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਕਾਰ ਹੋਣ ਵਾਲਾ ਪਹਿਲਾ ਟੀ-20 ਮੈਚ ਰੱਦ ਕਰ ਦਿੱਤਾ ਗਿਆ ...

ਪੂਰੀ ਖ਼ਬਰ »

ਪਾਕਿ 'ਚ ਇਸਲਾਮ ਵਿਰੁੱਧ ਗਲਤ ਸ਼ਬਦਾਵਲੀ ਬੋਲਣ ਦਾ ਝੂਠਾ ਦੋਸ਼ ਲਗਾ ਕੇ ਹਿੰਦੂ ਪ੍ਰਿੰਸੀਪਲ 'ਤੇ ਹਮਲਾ

ਅੰਮ੍ਰਿਤਸਰ, 15 ਸਤੰਬਰ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਸੂਬਾ ਸਿੰਧ ਦੇ ਗੋਟਕੀ ਸ਼ਹਿਰ 'ਚ ਇੱਕ ਹਿੰਦੂ ਪ੍ਰਿੰਸੀਪਲ 'ਤੇ ਇਸਲਾਮ ਦੇ ਪ੍ਰਤੀ ਗਲਤ ਸ਼ਬਦਾਵਲੀ ਬੋਲਣ ਦਾ ਦੋਸ਼ ਲਗਾ ਕੇ ਨਾ ਸਿਰਫ਼ ਪ੍ਰਦਰਸ਼ਨਕਾਰੀਆਂ ਨੇ ਉਨ੍ਹਾਂ ਦਾ ਬੁਰੀ ਤਰ੍ਹਾਂ ਨਾਲ ਕੁਟਾਪਾ ਚਾੜਿਆ, ਸਗੋਂ ...

ਪੂਰੀ ਖ਼ਬਰ »

ਨਸ਼ੇ ਦੀ ਓਵਰ ਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ

ਮੋਗਾ, 15 ਸਤੰਬਰ (ਗੁਰਦੇਵ ਭਾਮ)- ਹਲਕਾ ਧਰਮਕੋਟ ਦੇ ਪਿੰਡ ਢੋਲੇਵਾਲ ਦੇ ਰਹਿਣ ਵਾਲੇ ਇਕ ਨੌਜਵਾਨ ਦੀ ਨਸ਼ੇ ਦੀ ਓਵਰ ਡੋਜ਼ ਕਾਰਨ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ ਅਸ਼ੋਕ ਕੁਮਾਰ ਵਜੋਂ ਹੋਈ ਹੈ। ਪੁਲਿਸ ਵੱਲੋਂ ਮਾਮਲਾ ਦਰਜ ਕਰ ਅਗਲੇਰੀ ਕਾਰਵਾਈ ਸ਼ੁਰੂ ...

ਪੂਰੀ ਖ਼ਬਰ »

ਅਸਮ ਦੀ ਤਰ੍ਹਾਂ ਹਰਿਆਣਾ 'ਚ ਵੀ ਲਾਗੂ ਹੋਵੇਗੀ ਐਨ.ਆਰ.ਸੀ : ਮਨੋਹਰ ਲਾਲ ਖੱਟੜ

ਚੰਡੀਗੜ੍ਹ, 15 ਸਤੰਬਰ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਅਸਮ ਦੀ ਤਰ੍ਹਾਂ ਹਰਿਆਣਾ 'ਚ ਵੀ ਐਨ.ਆਰ.ਸੀ ਲਾਗੂ ਕਰਨ ਦਾ ਐਲਾਨ ਕੀਤਾ ਹੈ। ਦੱਸ ਦੇਈਏ ਕਿ ਅਸਮ 'ਚ ਪਿਛਲੇ ਦਿਨੀਂ ਜਾਰੀ ਹੋਈ ਐਨ.ਆਰ.ਸੀ. ਦੀ ਫਾਈਨਲ ਲਿਸਟ 'ਚ 19 ਲੱਖ ਤੋਂ ਜ਼ਿਆਦਾ ਲੋਕਾਂ ਨੂੰ ਬਾਹਰ ...

ਪੂਰੀ ਖ਼ਬਰ »

ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਦੇ ਸਿਰ ਸਜਿਆ ਜ਼ਿਲ੍ਹਾ ਪਰੀਸ਼ਦ ਦੀ ਚੇਅਰਮੈਨੀ ਦਾ ਤਾਜ

ਮੋਗਾ, 15 ਸਤੰਬਰ (ਗੁਰਤੇਜ ਸਿੰਘ/ਸੁਰਿੰਦਰ ਪਾਲ ਸਿੰਘ) - ਅੱਜ ਮੋਗਾ ਵਿਖੇ ਜ਼ਿਲ੍ਹਾ ਪਰੀਸ਼ਦ ਦੇ ਮੈਂਬਰਾਂ ਦੀ ਹੋਈ ਚੋਣ 'ਚ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਆਪਣੇ ਨਿਕਟ ਵਿਰੋਧੀ ਜਗਰੂਪ ਸਿੰਘ ਤਖ਼ਤੂਪੁਰਾ ਨੂੰ ਹਰਾ ਕੇ ਇਹ ਚੋਣ ਜਿੱਤ ਗਏ ਹਨ। ਇਸ ਦੇ ਨਾਲ ਹੀ ਬੀਬੀ ...

ਪੂਰੀ ਖ਼ਬਰ »

ਪੁਲਿਸ ਮੁਲਾਜ਼ਮ ਕੁੱਟਮਾਰ ਮਾਮਲਾ: ਕਥਿਤ 6 ਦੋਸ਼ੀਆਂ ਨੂੰ ਅਦਾਲਤ ਵੱਲੋਂ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ

ਅਜਨਾਲਾ, 15 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਚੋਗਾਵਾਂ ਸਬ ਇੰਸਪੈਕਟਰ ਕੁੱਟਮਾਰ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਕਥਿਤ 6 ਦੋਸ਼ੀਆਂ ਨੂੰ ਅਦਾਲਤ ਵੱਲੋਂ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ ਹੈ। ਪਿਛਲੇ ਦਿਨੀਂ ਕਸਬਾ ਚੁਗਾਵਾਂ ਦੇ ਸ਼ੱਕੀ ਨਸ਼ਾ ਤਸਕਰਾ ਦੇ ਘਰ ...

ਪੂਰੀ ਖ਼ਬਰ »

ਕਿਸਾਨਾਂ ਵੱਲੋਂ ਭੁੱਚੋ ਖ਼ੁਰਦ ਵਿਖੇ ਧਰਨਾ ਲਾ ਕੇ ਬਠਿੰਡਾ-ਜ਼ੀਰਕਪੁਰ ਕੌਮੀ ਸ਼ਾਹ ਮਾਰਗ ਜਾਮ

ਬਠਿੰਡਾ ਛਾਉਣੀ, 15 ਸਤੰਬਰ (ਪਰਵਿੰਦਰ ਸਿੰਘ ਜੌੜਾ)- ਚੰਡੀਗੜ੍ਹ ਜਾਣੋ ਰੋਕਣ 'ਤੇ ਰੋਹ 'ਚ ਆਏ ਕਸ਼ਮੀਰ ਹਮਾਇਤੀ ਸੰਘਰਸ਼ਕਾਰੀ ਸੈਂਕੜੇ ਲੋਕਾਂ ਨੇ ਭੁੱਚੋ ਖ਼ੁਰਦ ਵਿਖੇ ਧਰਨਾ ਲਾ ਕੇ ਬਠਿੰਡਾ-ਜ਼ੀਰਕਪੁਰ ਕੌਮੀ ਸ਼ਾਹ-ਮਾਰਗ ਜਾਮ ਕਰ ਦਿੱਤਾ । ਪੰਜਾਬ ਦੀਆਂ 11 ਕਿਸਾਨ, ਮਜ਼ਦੂਰ, ...

ਪੂਰੀ ਖ਼ਬਰ »

ਪੰਜਾਬ ਸਰਕਾਰ ਨੂੰ ਇੱਕ ਮੰਚ ਤੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮ ਮਨਾਉਣ ਦੀ ਮੁੜ ਅਪੀਲ- ਗਿਆਨੀ ਰਘਵੀਰ ਸਿੰਘ

ਗੜ੍ਹਸ਼ੰਕਰ, 15 ਸਤੰਬਰ (ਧਾਲੀਵਾਲ)- ਸਿੰਘ ਸਾਹਿਬ ਗਿਆਨੀ ਰਘਵੀਰ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਨੇ ਕੇਂਦਰ ਸਰਕਾਰ ਵੱਲੋਂ 312 ਸਿੱਖਾਂ ਦੇ ਨਾਂਅ ਕਾਲੀ ਸੂਚੀ 'ਚੋਂ ਹਟਾਏ ਜਾਣ ਦੇ ਫ਼ੈਸਲੇ ਦਾ ਸਵਾਗਤ ਕੀਤਾ। ਇਸ ਮੌਕੇ ਉਨ੍ਹਾਂ ਨੇ ...

ਪੂਰੀ ਖ਼ਬਰ »

ਕਿਸ਼ਤੀ ਹਾਦਸੇ ਤੋਂ ਬਾਅਦ ਰੈੱਡੀ ਨੇ ਇਲਾਕੇ 'ਚ ਸਾਰੀਆਂ ਕਿਸ਼ਤੀ ਸੇਵਾਵਾਂ ਨੂੰ ਬੰਦ ਕਰਨ ਦੇ ਦਿੱਤੇ ਹੁਕਮ

ਅਮਰਾਵਤੀ, 15 ਸਤੰਬਰ- ਆਂਧਰਾ ਪ੍ਰਦੇਸ਼ ਦੇ ਈਸਟ ਗੋਦਾਵਰੀ ਜ਼ਿਲ੍ਹੇ 'ਚ ਕਿਸ਼ਤੀ ਪਲਟਣ ਦੀ ਘਟਨਾ ਤੋਂ ਬਾਅਦ ਸੂਬੇ ਦੇ ਮੁੱਖ ਮੰਤਰੀ ਜਗਨ ਮੋਹਨ ਰੈੱਡੀ ਨੇ ਜ਼ਿਲ੍ਹੇ 'ਚ ਮੌਜੂਦ ਸਾਰੇ ਮੰਤਰੀਆਂ ਨੂੰ ਰਾਹਤ ਅਤੇ ਬਚਾਅ ਕਾਰਜਾਂ ਦੀ ਨਿਗਰਾਨੀ ਕਰਨ ਲਈ ਕਿਹਾ ਹੈ। ਇਸ ਦੇ ਨਾਲ ਹੀ ...

ਪੂਰੀ ਖ਼ਬਰ »

ਗੋਦਾਵਰੀ ਨਦੀ 'ਚ ਕਿਸ਼ਤੀ ਪਲਟਣ ਕਾਰਨ 5 ਲੋਕਾਂ ਦੀ ਮੌਤ, 30 ਲਾਪਤਾ

ਅਮਰਾਵਤੀ, 15 ਸਤੰਬਰ- ਆਂਧਰਾ ਪ੍ਰਦੇਸ਼ ਦੇ ਦੇਵੀਪਟਨਮ 'ਚ ਵੱਡਾ ਹਾਦਸਾ ਵਾਪਰਨ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ 61 ਵਿਅਕਤੀਆਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਗੋਦਾਵਰੀ ਨਦੀ 'ਚ ਪਲਟ ਗਈ। ਨਦੀ 'ਚ ਡੁੱਬਣ ਕਾਰਨ 5 ਲੋਕਾਂ ਦੀ ਮੌਤ ਹੋ ਗਈ ਜਦਕਿ 30 ਲੋਕ ਅਜੇ ਵੀ ਲਾਪਤਾ ...

ਪੂਰੀ ਖ਼ਬਰ »

ਗੁਆਟੇਮਾਲਾ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਗੁਆਟੇਮਾਲਾ ਸਿਟੀ, 15 ਸਤੰਬਰ- ਗੁਆਟੇਮਾਲਾ ਦੇ ਨੁਏਵਾ ਕੰਸੈਪਸ਼ਨ ਖੇਤਰ 'ਚ ਐਤਵਾਰ ਨੂੰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਹਨ। ਅਮਰੀਕਾ ਦੇ ਭੂ-ਵਿਗਿਆਨ ਸਰਵੇਖਣ ਅਨੁਸਾਰ, ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 5.2 ਮਾਪੀ ਗਈ ...

ਪੂਰੀ ਖ਼ਬਰ »

ਕੇਂਦਰੀ ਮੰਤਰੀ ਗੰਗਵਾਰ ਦਾ ਬਿਆਨ, ਕਿਹਾ- ਦੇਸ਼ 'ਚ ਨੌਕਰੀਆਂ ਦੀ ਨਹੀਂ, ਉੱਤਰ ਭਾਰਤੀਆਂ 'ਚ ਕਾਬਲੀਅਤ ਦੀ ਕਮੀ

ਲਖਨਊ, 15 ਸਤੰਬਰ- ਕੇਂਦਰੀ ਮੰਤਰੀ ਸੰਤੋਸ਼ ਗੰਗਵਾਰ ਨੇ ਬੇਰੁਜ਼ਗਾਰ ਨੌਜਵਾਨਾਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਉੱਤਰ ਪ੍ਰਦੇਸ਼ ਦੇ ਬਰੇਲੀ ਸ਼ਹਿਰ 'ਚ ਇੱਕ ਪ੍ਰੋਗਰਾਮ ਦੌਰਾਨ ਬੋਲਦਿਆਂ ਕਿਹਾ ਕਿ ਅੱਜ ਦੇਸ਼ 'ਚ ਨੌਕਰੀਆਂ ਦੀ ਕੋਈ ਕਮੀ ਨਹੀਂ ਹੈ ਪਰ ਉੱਤਰ ...

ਪੂਰੀ ਖ਼ਬਰ »

ਕਰਤਾਰਪੁਰ ਜਾਣ ਵਾਲੀ ਸੰਗਤ 'ਤੇ ਲਗਾਇਆ ਟੈਕਸ ਵਾਪਸ ਲਵੇ ਪਾਕ ਸਰਕਾਰ- ਸੁਖਬੀਰ ਬਾਦਲ

ਜਲਾਲਾਬਾਦ/ਮੰਡੀ ਘੁਬਾਇਆ, 15 ਸਤੰਬਰ (ਕਰਨ ਚੁਚਰਾ, ਅਮਨ ਬਵੇਜਾ)- ਫ਼ਿਰੋਜ਼ਪੁਰ ਤੋਂ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਨੇ ਇਹ ਜਾਣਕਾਰੀ ਦਿੰਦਿਆਂ ਕਿਹਾ 2022 ਦੀਆਂ ਚੋਣਾਂ ਉਹ ਫਿਰ ਜਲਾਲਾਬਾਦ ਤੋਂ ਹੀ ਲੜਨਗੇ ਅਤੇ ਉਸ ਤੋਂ ਪਹਿਲਾਂ ਉਪ ਚੋਣਾਂ ਲਈ ਜੋ ਵੀ ਉਮੀਦਵਾਰ ...

ਪੂਰੀ ਖ਼ਬਰ »

ਸ਼ਰਦ ਪਵਾਰ ਨੇ ਕੀਤੀ ਪਾਕਿਸਤਾਨ ਦੀ ਤਾਰੀਫ਼, ਬੋਲੇ- ਸਿਆਸੀ ਲਾਭ ਲਈ ਸੱਤਾ ਧਿਰ ਫੈਲਾਅ ਰਹੀ ਹੈ ਝੂਠ

ਮੁੰਬਈ, 15 ਸਤੰਬਰ- ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ. ਸੀ. ਪੀ.) ਦੇ ਮੁਖੀ ਸ਼ਰਦ ਪਵਾਰ ਨੇ ਕਸ਼ਮੀਰ ਮਸਲੇ 'ਤੇ ਭਾਰਤ-ਪਾਕਿ ਤਣਾਅ ਵਿਚਾਲੇ ਪਾਕਿਸਤਾਨ ਦੀ ਤਾਰੀਫ਼ ਕੀਤੀ ਹੈ। ਪਵਾਰ ਨੇ ਕਿਹਾ,''ਮੈਂ ਪਾਕਿਸਤਾਨ ਦੇ ਦੌਰੇ 'ਤੇ ਗਿਆ, ਜਿੱਥੇ ਕਾਫ਼ੀ ਮਹਿਮਾਨ ਨਿਵਾਜ਼ੀ ਹੋਈ। ...

ਪੂਰੀ ਖ਼ਬਰ »

ਪਟਾਕਾ ਕਾਰੋਬਾਰੀ ਦੇ ਘਰ 'ਚ ਹੋਇਆ ਧਮਾਕਾ, ਇੱਕ ਦੀ ਮੌਤ

ਲਖਨਊ, 15 ਸਤੰਬਰ- ਪ੍ਰਯਾਗਰਾਜ 'ਚ ਇੱਕ ਪਟਾਕਾ ਕਾਰੋਬਾਰੀ ਦੇ ਘਰ 'ਚ ਧਮਾਕਾ ਹੋਣ ਦੀ ਖ਼ਬਰ ਮਿਲੀ ਹੈ ਜਿਸ ਇੱਕ ਵਿਅਕਤੀ ਦੀ ਮੌਤ ਹੋ ਗਈ ਜਦਕਿ 2 ਲੋਕ ਜ਼ਖਮੀ ਹੋਏ ਹਨ। ਜਾਣਕਾਰੀ ਲਈ ਦੱਸ ਦੇਈਏ ਕਿ ਇਹ ਘਟਨਾ ਵਿਸਫੋਟਕ ਸਮਗਰੀ 'ਚ ਧਮਾਕਾ ਹੋਣ ਕਾਰਨ ...

ਪੂਰੀ ਖ਼ਬਰ »

ਬਾਘਾਪੁਰਾਣਾ ਪੁਲਿਸ ਵੱਲੋਂ ਅਣਪਛਾਤੇ ਵਿਅਕਤੀ ਦੀ ਗਲੀ ਸੜੀ ਲਾਸ਼ ਬਰਾਮਦ

ਬਾਘਾਪੁਰਾਣਾ, 15 ਸਤੰਬਰ (ਬਲਰਾਜ ਸਿੰਗਲਾ)- ਪੁਲਿਸ ਵੱਲੋਂ ਬਾਘਾਪੁਰਾਣਾ ਨੇੜਿਓ ਮੁਦਕੀ ਵਾਲੀ ਸੜਕ ਦੇ ਖਤਾਨਾਂ 'ਚੋਂ ਅਣਪਛਾਤੇ ਵਿਅਕਤੀ ਦੀ ਗਲੀ ਸੜੀ ਲਾਸ਼ ਬਰਾਮਦ ਕੀਤੀ ਗਈ ਹੈ। ਮੌਕੇ 'ਤੇ ਪਹੁੰਚੇ ਡੀ.ਐਸ.ਪੀ ਕੇਸਰ ਸਿੰਘ ਅਤੇ ਥਾਣਾ ਮੁਖੀ ਕੁਲਵਿੰਦਰ ਸਿੰਘ ...

ਪੂਰੀ ਖ਼ਬਰ »

ਪਾਕਿਸਤਾਨ ਨੇ ਇਸ ਸਾਲ 2050 ਵਾਰ ਕੀਤੀ ਜੰਗਬੰਦੀ ਦੀ ਉਲੰਘਣਾ, 21 ਨਾਗਰਿਕਾਂ ਦੀ ਹੋਈ ਮੌਤ- ਵਿਦੇਸ਼ ਮੰਤਰਾਲੇ

ਨਵੀਂ ਦਿੱਲੀ, 15 ਸਤੰਬਰ- ਭਾਰਤੀ ਵਿਦੇਸ਼ ਮੰਤਰਾਲੇ ਨੇ ਦੱਸਿਆ ਹੈ ਕਿ ਪਾਕਿਸਤਾਨ ਨੇ ਇਸ ਸਾਲ 2050 ਤੋਂ ਵਧੇਰੇ ਵਾਰ ਬਿਨਾਂ ਉਕਸਾਵੇ ਤੋਂ ਜੰਗਬੰਦੀ ਦੀ ਉਲੰਘਣਾ ਕੀਤੀ ਹੈ, ਜਿਸ 'ਚ 21 ਭਾਰਤੀ ਨਾਗਰਿਕਾਂ ਦੀ ਜਾਨ ਗਈ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਅੱਜ ...

ਪੂਰੀ ਖ਼ਬਰ »

ਪਾਬੰਦੀ ਦੇ ਬਾਵਜੂਦ ਮੁਹਾਲੀ ਰੇਲਵੇ ਸਟੇਸ਼ਨ ਪਹੁੰਚੇ ਕਸ਼ਮੀਰੀ ਕੌਮੀ ਸੰਘਰਸ਼ ਹਮਾਇਤ ਕਮੇਟੀ ਦੇ ਹਮਾਇਤੀ

ਐੱਸ. ਏ. ਐੱਸ. ਨਗਰ, 15 ਸਤੰਬਰ (ਕੇ.ਐੱਸ. ਰਾਣਾ) - 'ਕਸ਼ਮੀਰੀ ਲੋਕਾਂ ਦੇ ਸੰਘਰਸ਼ ਦੀ ਹਮਾਇਤ 'ਚ ਹੋਣ ਵਾਲੀ ਰੈਲੀ 'ਤੇ ਪਾਬੰਦੀ ਲਗਾਉਣ ਦੇ ਬਾਵਜੂਦ ਰੈਲੀ ਕਰਨ ਲਈ ਪੰਜਾਬ ਤੋਂ ਚੰਡੀਗੜ੍ਹ ਲਈ ਆ ਰਹੀ ਰੇਲ ਗੱਡੀ 'ਚ ਮੁਹਾਲੀ ਰੇਲਵੇ ਸਟੇਸ਼ਨ ਤੇ ਪਹੁੰਚੇ ਕਰੀਬ 150 ਵਿਅਕਤੀਆਂ ਨੂੰ ...

ਪੂਰੀ ਖ਼ਬਰ »

ਤਿੰਨ ਜਥੇਬੰਦੀਆਂ ਦੇ ਹਜ਼ਾਰਾਂ ਵਰਕਰਾਂ ਨੇ ਘੇਰੀ ਸਿੱਖਿਆ ਮੰਤਰੀ ਦੀ ਕੋਠੀ

ਸੰਗਰੂਰ, 15 ਸਤੰਬਰ (ਧੀਰਜ ਪਸ਼ੋਰੀਆ)- ਟੈੱਟ ਪਾਸ ਬੇਰੁਜ਼ਗਾਰ ਬੀ. ਐੱਡ ਅਧਿਆਪਕ ਯੂਨੀਅਨ, ਸਰਵ ਸਿੱਖਿਆ ਅਭਿਆਨ/ਅਸਾ ਦਫ਼ਤਰੀ ਕਰਮਚਾਰੀ ਯੂਨੀਅਨ ਅਤੇ ਮਿੱਡ ਡੇਅ ਮੀਲ ਵਰਕਰ ਤੇ ਦਫ਼ਤਰੀ ਮੁਲਾਜ਼ਮ ਯੂਨੀਅਨ ਦੇ ਹਜ਼ਾਰਾਂ ਵਰਕਰਾਂ ਨੇ ਅੱਜ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ...

ਪੂਰੀ ਖ਼ਬਰ »

ਰਾਜਾ ਵੜਿੰਗ ਦੀ ਸ਼ਿਕਾਇਤ 'ਤੇ ਕਾਂਗਰਸੀ ਆਗੂ ਸ਼ਰਨਜੀਤ ਸਿੰਘ ਸੰਧੂ ਖ਼ਿਲਾਫ਼ ਪਰਚਾ ਦਰਜ

ਸ੍ਰੀ ਮੁਕਤਸਰ ਸਾਹਿਬ, 15 ਸਤੰਬਰ (ਰਣਜੀਤ ਸਿੰਘ ਢਿੱਲੋਂ)- ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਅਤੇ ਗਿੱਦੜਬਾਹਾ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਸ਼ਿਕਾਇਤ 'ਤੇ ਕਾਂਗਰਸੀ ਆਗੂ ਅਤੇ ਕਿਸਾਨ ਤੇ ਖੇਤ ਮਜ਼ਦੂਰ ਸੈੱਲ ਦੇ ਚੇਅਰਮੈਨ ਸ਼ਰਨਜੀਤ ਸਿੰਘ ਸੰਧੂ ਖ਼ਿਲਾਫ਼ ...

ਪੂਰੀ ਖ਼ਬਰ »

ਮੋਟਰਸਾਈਕਲ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ, ਤਿੰਨ ਜ਼ਖ਼ਮੀ

ਖਾਸਾ, 15 ਸਤੰਬਰ (ਗੁਰਨੇਕ ਸਿੰਘ ਪੰਨੂੰ)- ਜੀ. ਟੀ. ਰੋਡ ਅਟਾਰੀ 'ਤੇ ਸਥਿਤ ਚੌਕ ਇੰਡੀਆ ਗੇਟ ਵਿਖੇ ਅੱਜ ਇੱਕ ਮੋਟਰਸਾਈਕਲ ਅਤੇ ਕਾਰ ਵਿਚਾਲੇ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਤਿੰਨ ਲੋਕ ਗੰਭੀਰ ਰੂਪ ਨਾਲ ਜ਼ਖ਼ਮੀ ਹੋਏ ਹਨ, ਜਿਨ੍ਹਾਂ ਨੂੰ ਛੇਹਰਟਾ ਦੇ ਇੱਕ ਨਿੱਜੀ ਹਸਪਤਾਲ 'ਚ ...

ਪੂਰੀ ਖ਼ਬਰ »

ਦੋ ਕਿਲੋ ਹੈਰੋਇਨ ਸਣੇ ਤਨਜਾਨੀਅਨ ਔਰਤ ਗ੍ਰਿਫ਼ਤਾਰ

ਕਪੂਰਥਲਾ, 15 ਸਤੰਬਰ (ਅਮਰਜੀਤ ਸਿੰਘ ਸਡਾਨਾ)- ਸੀ. ਆਈ. ਏ. ਸਟਾਫ਼ ਦੀ ਪੁਲਿਸ ਪਾਰਟੀ ਨੇ ਤਨਜਾਨੀਆ ਮੂਲ ਦੀ ਇੱਕ ਔਰਤ ਨੂੰ ਦੋ ਕਿਲੋ ਹੈਰੋਇਨ ਸਣੇ ਗ੍ਰਿਫ਼ਤਾਰ ਕੀਤਾ ਹੈ। ਫੜੀ ਗਈ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ 'ਚ ਕੀਮਤ 10 ਕਰੋੜ ਰੁਪਏ ਹੈ। ਇਸ ਸਬੰਧੀ ਪੱਤਰਕਾਰਾਂ ਨਾਲ ...

ਪੂਰੀ ਖ਼ਬਰ »

ਬੈਂਸ 'ਤੇ ਦਰਜ ਹੋਏ ਪਰਚੇ ਵਿਰੁੱਧ ਨਾਭਾ ਵਿਖੇ ਫੂਕਿਆ ਗਿਆ ਕੈਪਟਨ ਦਾ ਪੁਤਲਾ

ਨਾਭਾ, 15 ਸਤੰਬਰ (ਅਮਨਦੀਪ ਸਿੰਘ ਲਵਲੀ)- ਇਤਿਹਾਸਕ ਨਗਰੀ ਨਾਭਾ ਵਿਖੇ ਲੋਕ ਇਨਸਾਫ਼ ਪਾਰਟੀ ਦੇ ਹਲਕਾ ਇੰਚਾਰਜ ਮਨਪ੍ਰੀਤ ਸਿੰਘ ਧਾਰੋਂਕੀ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਨੇ ਵਿਧਾਇਕ ਸਿਮਰਜੀਤ ਸਿੰਘ ਬੈਂਸ 'ਤੇ ਦਰਜ ਹੋਏ ਪਰਚੇ ਦੇ ਖ਼ਿਲਾਫ਼ ਅੱਜ ਪੰਜਾਬ ਦੇ ਮੁੱਖ ਮੰਤਰੀ ...

ਪੂਰੀ ਖ਼ਬਰ »

ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਮੋਦੀ ਸਰਕਾਰ ਵਿਰੁੱਧ ਅੰਮ੍ਰਿਤਸਰ ਦੇ ਗੋਲਡਨ ਗੇਟ ਵਿਖੇ ਲਾਇਆ ਧਰਨਾ

ਸੁਲਤਾਨਵਿੰਡ, 15 ਸਤੰਬਰ (ਗੁਰਨਾਮ ਸਿੰਘ ਬੁੱਟਰ)- ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਸੂਬਾ ਜਨਰਲ ਸਕੱਤਰ ਸਰਵਨ ਸਿੰਘ ਪੰਧੇਰ ਦੀ ਅਗਵਾਈ ਹੇਠ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਅੰਮ੍ਰਿਤਸਰ-ਜਲੰਧਰ ਜੀ. ਟੀ. ਰੋਡ 'ਤੇ ਸਥਿਤ ਗੋਲਡਨ ਗੇਟ ਵਿਖੇ ਆਵਾਜਾਈ ਨੂੰ ਰੋਕ ਕੇ ...

ਪੂਰੀ ਖ਼ਬਰ »

ਭਾਈ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ 'ਚ ਸਜਾਇਆ ਗਿਆ ਗੁਰਮਤਿ ਸਮਾਗਮ

ਅੰਮ੍ਰਿਤਸਰ, 15 ਸਤੰਬਰ (ਜਸਵੰਤ ਸਿੰਘ ਜੱਸ)- ਅੱਜ ਸ੍ਰੀ ਹਰਿਮੰਦਰ ਸਾਹਿਬ ਸਮੂਹ 'ਚ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਾਈ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ ਸਜਾਇਆ ਜਾ ਰਿਹਾ ਹੈ। ਇਸ 'ਚ ...

ਪੂਰੀ ਖ਼ਬਰ »

ਗੁਰੂਹਰਸਹਾਏ ਵਿਖੇ ਕਿਸਾਨ ਸੰਘਰਸ਼ ਕਮੇਟੀ ਨੇ ਫੂਕਿਆ ਮੋਦੀ ਸਰਕਾਰ ਦਾ ਪੁਤਲਾ

ਗੁਰੂਹਰਸਹਾਏ, 15 ਸਤੰਬਰ (ਹਰਚਰਨ ਸਿੰਘ ਸੰਧੂ, ਕਪਿਲ ਕੰਧਾਰੀ)- ਅੱਜ ਕਿਸਾਨ ਸੰਘਰਸ਼ ਕਮੇਟੀ ਵਲੋਂ ਸ਼ਹਿਰ ਦੇ ਲਾਈਟ ਵਾਲੇ ਚੌਕ 'ਚ ਕੇਂਦਰ ਦੀ ਨਰਿੰਦਰ ਮੋਦੀ ਦੀ ਸਰਕਾਰ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਧਰਮ ਸਿੰਘ ਲਾਲਚੀਆਂ ਨੇ ਦੱਸਿਆ ਕਿ ਮੋਦੀ ...

ਪੂਰੀ ਖ਼ਬਰ »

ਤਲਵੰਡੀ ਸਾਬੋ ਪੁਲਿਸ ਨੇ ਰੋਕੀ ਕਸ਼ਮੀਰ ਮਸਲੇ 'ਤੇ ਮੰਗ ਪੱਤਰ ਦੇਣ ਜਾ ਰਹੇ ਭਾਕਿਯੂ ਆਗੂਆਂ ਦੀ ਬੱਸ

ਤਲਵੰਡੀ ਸਾਬੋ/ਸੀਂਗੋ ਮੰਡੀ 15 ਸਤੰਬਰ (ਲਕਵਿੰਦਰ ਸ਼ਰਮਾ)- ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂ ਜੰਮੂ-ਕਸ਼ਮੀਰ 'ਚੋਂ ਧਾਰਾ 370 ਨੂੰ ਹਟਾਏ ਜਾਣ ਦੇ ਵਿਰੁੱਧ ਅੱਜ ਰਾਜਪਾਲ ਅਤੇ ਮੁੱਖ ਮੰਤਰੀ ਨੂੰ ਮੰਗ ਪੱਤਰ ਦੇਣ ਜਾ ਰਹੇ ਸਨ ਅਤੇ ਇਸ ਦੌਰਾਨ ਬਠਿੰਡਾ ਦੇ ਐੱਸ. ਪੀ. ਡੀ. ...

ਪੂਰੀ ਖ਼ਬਰ »

ਸ੍ਰੀ ਚਮਕੌਰ ਸਾਹਿਬ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ 'ਚ ਚਾਰ ਸਾਲਾ ਬੱਚੀ ਸਣੇ ਦੋ ਦੀ ਮੌਤ, ਕਈ ਜ਼ਖ਼ਮੀ

ਸ੍ਰੀ ਚਮਕੌਰ ਸਾਹਿਬ, 15 ਸਤੰਬਰ (ਜਗਮੋਹਣ ਸਿੰਘ ਨਾਰੰਗ)- ਸ੍ਰੀ ਚਮਕੌਰ ਸਾਹਿਬ-ਨੀਲੋਂ ਮਾਰਗ 'ਤੇ ਪਿੰਡ ਬਸੀ ਗੁੱਜਰਾਂ ਨੇੜੇ ਅੱਜ ਕਾਰ, ਖੱਚਰ ਰੇਹੜੇ ਅਤੇ ਮੋਟਰਸਾਈਕਲ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਚਾਰ ਸਾਲਾ ਬੱਚੀ ਸਣੇ ਦੋ ਲੋਕਾਂ ਦੀ ਮੌਤ ਹੋ ਗਈ। ਮ੍ਰਿਤਕ ...

ਪੂਰੀ ਖ਼ਬਰ »

ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਨੂੰ ਸ੍ਰੀ ਅਕਾਲ ਤਖ਼ਤ ਵਿਖੇ ਕੀਤਾ ਗਿਆ ਸਨਮਾਨਿਤ

ਅੰਮ੍ਰਿਤਸਰ, 15 ਸਤੰਬਰ (ਜਸਵੰਤ ਸਿੰਘ ਜੱਸ)- ਅੱਜ ਸਵੇਰੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਨਵੇਂ ਬਣੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਸ਼੍ਰੋਮਣੀ ...

ਪੂਰੀ ਖ਼ਬਰ »

ਕਰਜ਼ੇ ਦੇ ਜਾਲ 'ਚ ਫਸੇ ਮਜ਼ਦੂਰ ਵਲੋਂ ਖ਼ੁਦਕੁਸ਼ੀ

ਸੁਨਾਮ ਊਧਮ ਸਿੰਘ ਵਾਲਾ, 15 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਨਿੱਜੀ ਕੰਪਨੀਆਂ ਵਲੋਂ ਆਪਣੇ ਜਾਲ 'ਚ ਫਸਾਏ ਨੇੜਲੇ ਪਿੰਡ ਗੋਬਿੰਦਗੜ੍ਹ ਜੇਜੀਆਂ ਦੇ ਇੱਕ ਮਜ਼ਦੂਰ ਵਲੋਂ ਖ਼ੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਹੈ। ਸਥਾਨਕ ਸਿਵਲ ਹਸਪਤਾਲ ਵਿਖੇ ਮ੍ਰਿਤਕ ...

ਪੂਰੀ ਖ਼ਬਰ »

ਪ੍ਰੇਮ ਵਿਆਹ ਕਰਾਉਣ 'ਤੇ ਪਰਿਵਾਰ ਵਾਲਿਆਂ ਨੇ ਆਪਣੀ ਲੜਕੀ ਅਤੇ ਉਸ ਦੇ ਪਤੀ ਨੂੰ ਮਾਰੀਆਂ ਗੋਲੀਆਂ, ਦੋਹਾਂ ਦੀ ਮੌਤ

ਸਰਾਏ ਅਮਾਨਤ ਖਾਂ, 15 ਸਤੰਬਰ (ਨਰਿੰਦਰ ਸਿੰਘ ਦੋਦੇ)- ਸਰਹੱਦੀ ਪਿੰਡ ਨੌਸ਼ਹਿਰਾ ਢਾਲਾ ਵਿਖੇ ਪ੍ਰੇਮ ਵਿਆਹ ਕਰਾਉਣ 'ਤੇ ਅੱਜ ਇੱਕ ਲੜਕੀ ਅਤੇ ਉਸ ਦੇ ਪਤੀ ਨੂੰ ਕੁਝ ਵਿਅਕਤੀਆਂ ਵਲੋਂ ਗੋਲੀਆਂ ਮਾਰ ਦਿੱਤੀਆਂ ਗਈਆਂ। ਦੱਸਿਆ ਜਾ ਰਿਹਾ ਹੈ ਕਿ ਗੋਲੀਆਂ ਚਲਾਉਣ ਵਾਲੇ ਲੋਕ ...

ਪੂਰੀ ਖ਼ਬਰ »

ਪੁਲਿਸ ਨੇ ਕਬਜ਼ੇ 'ਚ ਲਈ ਮੋਹਾਲੀ ਵਿਖੇ ਸੂਬਾ ਪੱਧਰੀ ਧਰਨੇ 'ਚ ਸ਼ਾਮਲ ਹੋਣ ਜਾ ਰਹੇ ਕਿਸਾਨਾਂ ਦੀ ਬੱਸ

ਬਾਘਾਪੁਰਾਣਾ, 15 ਸਤੰਬਰ (ਬਲਰਾਜ ਸਿੰਗਲਾ)- ਪੰਜਾਬ ਦੀਆਂ 11 ਕਿਸਾਨ ਜਥੇਬੰਦੀਆਂ ਵਲੋਂ ਮੋਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਅੱਗੇ ਸੂਬਾ ਪੱਧਰੀ ਧਰਨਾ ਦੇਣ ਲਈ ਉਲੀਕੇ ਪ੍ਰੋਗਰਾਮ ਦੇ ਤਹਿਤ ਅੱਜ ਬਾਘਾਪੁਰਾਣਾ ਤੋਂ ਇਲਾਕੇ ਤੋਂ ਕਿਸਾਨਾਂ ਦੇ ਕਾਫ਼ਲਿਆਂ ਨੂੰ ਰੋਕਣ ਲਈ ...

ਪੂਰੀ ਖ਼ਬਰ »

ਹਰਜਿੰਦਰ ਜੰਡਿਆਲੀ ਦੂਜੀ ਵਾਰ ਬਣੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਕਨਵੀਨਰ

ਮੇਹਲੀ, 15 ਸਤੰਬਰ (ਗੁਰਜਿੰਦਰ ਸਿੰਘ ਗੁਰੂ, ਸੰਦੀਪ ਸਿੰਘ)- ਬਹੁਜਨ ਸਮਾਜ ਪਾਰਟੀ ਦੇ ਆਗੂ ਅਤੇ ਮੌਜੂਦਾ ਬਲਾਕ ਸੰਮਤੀ ਮੈਂਬਰ ਹਰਜਿੰਦਰ ਜੰਡਿਆਲੀ ਨੂੰ ਪਾਰਟੀ ਹਾਈਕਮਾਨ ਵਲੋਂ ਲਗਾਤਾਰ ਦੂਜੀ ਵਾਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਬੀ. ਵੀ. ਐੱਫ. ਕਨਵੀਨਰ ਲਗਾਇਆ ਗਿਆ ...

ਪੂਰੀ ਖ਼ਬਰ »

ਇਮਰਾਨ ਨੇ ਮੰਨਿਆ- ਭਾਰਤ ਨਾਲ ਯੁੱਧ 'ਚ ਹਾਰ ਸਕਦਾ ਹੈ ਪਾਕਿਸਤਾਨ

ਇਸਲਾਮਾਬਾਦ, 15 ਸਤੰਬਰ- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਇੱਕ ਵਾਰ ਫਿਰ ਭਾਰਤ ਨਾਲ ਯੁੱਧ ਦੀ ਸੰਭਾਵਨਾ ਜਤਾਈ ਹੈ। ਉਨ੍ਹਾਂ ਨੇ ਕਸ਼ਮੀਰ ਮਸਲੇ ਨੂੰ ਲੈ ਕੇ ਪਰਮਾਣੂੰ ਯੁੱਧ ਹੋਣ ਦੇ ਆਸਾਰ ਵੀ ਜਤਾਏ ਹਨ। ਹਾਲਾਂਕਿ ਇਮਰਾਨ ਨੇ ਇਹ ਵੀ ਸਵੀਕਾਰਿਆ ਹੈ ਕਿ ...

ਪੂਰੀ ਖ਼ਬਰ »

ਮਹਾਰਾਸ਼ਟਰ 'ਚ ਸੁਰੱਖਿਆ ਬਲਾਂ ਨਾਲ ਮੁਠਭੇੜ ਦੌਰਾਨ ਦੋ ਨਕਸਲੀ ਢੇਰ

ਮੁੰਬਈ, 15 ਸਤੰਬਰ- ਮਹਾਰਾਸ਼ਟਰ ਦੇ ਗੜ੍ਹਚਿਰੌਲੀ ਜ਼ਿਲ੍ਹੇ 'ਚ ਅੱਜ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਦੋ ਨਕਸਲੀਆਂ ਨੂੰ ਢੇਰ ਕਰ ਦਿੱਤਾ। ਇਹ ਮੁਠਭੇੜ ਜ਼ਿਲ੍ਹੇ ਦੇ ਗਿਆਰਪੱਟੀ ਪਿੰਡ 'ਚ ...

ਪੂਰੀ ਖ਼ਬਰ »

ਕਸ਼ਮੀਰ ਮਸਲੇ 'ਤੇ ਚੰਡੀਗੜ੍ਹ ਮੰਗ ਪੱਤਰ ਦੇਣ ਜਾ ਰਹੇ ਕਿਸਾਨ ਪੁਲਿਸ ਨੇ ਰੋਕੇ

ਕਿਸਾਨਾਂ ਨੇ ਧਰਨਾ ਲਾਇਆ ਤਲਵੰਡੀ ਸਾਬੋ, 15 ਸਤੰਬਰ (ਰਣਜੀਤ ਸਿੰਘ ਰਾਜੂ) - ਕਸ਼ਮੀਰ ਵਿਚ ਧਾਰਾ 370 ਹਟਾਉਣ ਉਪਰੰਤ ਬਣੇ ਮਾਹੌਲ ਨਾਲ ਕਸ਼ਮੀਰੀਆਂ ਨੂੰ ਦਰਪੇਸ਼ ਮੁਸ਼ਕਲਾਂ ਨੂੰ ਲੈ ਕੇ ਗਵਰਨਰ ਨੂੰ ਮੰਗ ਪੱਤਰ ਦੇਣ ਲਈ ਚੰਡੀਗੜ੍ਹ ਜਾ ਰਹੇ ਕਿਸਾਨਾਂ ਨੂੰ ਸਵੇਰੇ ...

ਪੂਰੀ ਖ਼ਬਰ »

ਮੁਜ਼ੱਫਰਪੁਰ ਸ਼ੈਲਟਰ ਹੋਮ ਕਾਂਡ ਦੀ ਪੀੜਤਾ ਨਾਲ ਸਮੂਹਿਕ ਜਬਰ ਜਨਾਹ

ਬੇਤਿਆ, 15 ਸਤੰਬਰ - ਮੁਜ਼ੱਫਰਪੁਰ ਬਾਲਿਕਾ ਗ੍ਰਹਿ ਕਾਂਡ ਦੀ ਪੀੜਤਾ ਨੂੰ ਅਗਵਾ ਕਰਕੇ ਸਮੂਹਿਕ ਜਬਰ ਜਨਾਹ ਕਰਨ ਦਾ ਸਨਸਨੀਖੇਜ ਮਾਮਲਾ ਸਾਹਮਣੇ ਆਇਆ ਹੈ। ਘਟਨਾ ਨਗਰ ਥਾਣਾ ਖੇਤਰ ਦੀ ਹੈ। ਲੜਕੀ ਨੂੰ ਇਲਾਜ ਲਈ ਮੈਡੀਕਲ ਕਾਲਜ ਹਸਪਤਾਲ ਦੇ ਆਈ.ਸੀ.ਯੂ. ਵਿਚ ਭਰਤੀ ਕਰਾਇਆ ...

ਪੂਰੀ ਖ਼ਬਰ »

ਅੱਜ ਪੰਜਾਬ ਭਰ ਤੋਂ ਸੰਗਰੂਰ ਪੁੱਜ ਕੇ ਬੇਰੁਜ਼ਗਾਰ ਬੀ.ਐਡ. ਅਧਿਆਪਕ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਕਰਨਗੇ ਰੋਸ ਮੁਜ਼ਾਹਰਾ

ਸੰਗਰੂਰ, 15 ਸਤੰਬਰ (ਧੀਰਜ ਪਸ਼ੌਰੀਆ) - ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਕਈ ਦਿਨਾਂ ਤੋਂ ਸੰਗਰੂਰ ਵਿਚ ਕਈ ਦਿਨਾਂ ਤੋਂ ਧਰਨਾ ਪ੍ਰਦਰਸ਼ਨ ਕਰ ਰਹੇ ਬੇਰੁਜ਼ਗਾਰ ਬੀ.ਐਡ. ਅਧਿਆਪਕ ਅੱਜ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਤੋਂ ਸੰਗਰੂਰ ਪੁੱਜ ਕੇ ਸਿੱਖਿਆ ਮੰਤਰੀ ਦੀ ਕੋਠੀ ਅੱਗੇ ...

ਪੂਰੀ ਖ਼ਬਰ »

ਅੱਜ ਧਰਮਸ਼ਾਲਾ ਵਿਚ ਹੋਵੇਗਾ ਭਾਰਤ ਤੇ ਦੱਖਣੀ ਅਫ਼ਰੀਕਾ ਵਿਚਾਲੇ ਪਹਿਲਾ ਟੀ20 ਮੈਚ

ਧਰਮਸ਼ਾਲਾ, 15 ਸਤੰਬਰ - ਕਪਤਾਨ ਵਿਰਾਟ ਕੋਹਲੀ ਦੀ ਅਗਵਾਈ ਵਿਚ ਅੱਜ ਭਾਰਤੀ ਟੀਮ ਦੱਖਣੀ ਅਫ਼ਰੀਕਾ ਖਿਲਾਫ ਤਿੰਨ ਮੈਚਾਂ ਦੀ ਸੀਰੀਜ਼ ਦੇ ਨਾਲ ਵਿਸ਼ਵ ਟੀ20 ਕੱਪ ਦੀਆਂ ਤਿਆਰੀਆਂ ਵਿਚ ਜੁੱਟ ਜਾਵੇਗੀ। ਅਗਲੇ ਸਾਲ ਅਕਤੂਬਰ ਵਿਚ ਆਸਟ੍ਰੇਲੀਆ 'ਚ ਵਿਸ਼ਵ ਟੀ20 ਕੱਪ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX