ਤਾਜਾ ਖ਼ਬਰਾਂ


ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ ਮਿਲੀ ਜ਼ਮਾਨਤ
. . .  11 minutes ago
ਨਵੀਂ ਦਿੱਲੀ, 23 ਅਕਤੂਬਰ- ਮਨੀ ਲਾਂਡਰਿੰਗ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ 25 ਹਜ਼ਾਰ ਰੁਪਏ ਦੇ ਨਿੱਜੀ ਮੁਚੱਲਕੇ 'ਤੇ ਜ਼ਮਾਨਤ ਦੇ ਦਿੱਤੀ...
ਪੰਜਾਬ ਹੋਮਗਾਰਡ ਦਾ ਮੁਲਾਜ਼ਮ ਹੋਇਆ ਠੱਗੀ ਦਾ ਸ਼ਿਕਾਰ
. . .  20 minutes ago
ਗੁਰੂਹਰਸਹਾਏ, 23 ਅਕਤੂਬਰ (ਕਪਿਲ ਕੰਧਾਰੀ)- ਥਾਣਾ ਗੁਰੂਹਰਸਹਾਏ 'ਚ ਤਾਇਨਾਤ ਪੰਜਾਬ ਹੋਮਗਾਰਡ ਦੇ ਮੁਲਾਜ਼ਮ ਪ੍ਰਦੀਪ ਕੁਮਾਰ ਨਾਲ ਇੱਕ ਠੱਗ ਵਲੋਂ 11 ਹਜ਼ਾਰ ਰੁਪਏ ਦੀ ਠੱਗੀ...
ਇੰਗਲੈਂਡ 'ਚ ਟਰੱਕ 'ਚੋਂ ਮਿਲੀਆਂ 39 ਲੋਕਾਂ ਦੀਆਂ ਲਾਸ਼ਾਂ
. . .  4 minutes ago
ਲੰਡਨ, 23 ਅਕਤੂਬਰ- ਇੰਗਲੈਂਡ ਦੇ ਐਸੈਕਸ ਕਾਊਂਟੀ 'ਚ ਇੱਕ ਟਰੱਕ 'ਚੋਂ 39 ਲੋਕਾਂ ਦੀਆਂ ਲਾਸ਼ਾਂ ਮਿਲੀਆਂ ਹਨ। ਬ੍ਰਿਟਿਸ਼ ਪੁਲਿਸ ਮੁਤਾਬਕ ਟਰੱਕ ਚਾਲਕ ਨੂੰ...
ਸੌਰਵ ਗਾਂਗੁਲੀ ਨੇ ਬੀ. ਸੀ. ਸੀ. ਆਈ. ਦੇ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ
. . .  46 minutes ago
ਮੁੰਬਈ, 23 ਅਕਤੂਬਰ- ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਸੌਰਵ ਗਾਂਗੁਲੀ ਨੇ ਅੱਜ ਬੀ. ਸੀ. ਸੀ. ਆਈ. ਦੇ ਪ੍ਰਧਾਨ...
ਸਰਕਾਰ ਨੇ ਤੁਰਕੀ ਦੀ ਯਾਤਰਾ ਕਰਨ ਵਾਲੇ ਭਾਰਤੀਆਂ ਲਈ ਜਾਰੀ ਕੀਤੀ ਐਡਵਾਈਜ਼ਰੀ
. . .  about 1 hour ago
ਨਵੀਂ ਦਿੱਲੀ, 23 ਅਕਤੂਬਰ- ਭਾਰਤ ਸਰਕਾਰ ਨੇ ਤੁਰਕੀ ਦੀ ਯਾਤਰਾ ਕਰਨ ਵਾਲੇ ਭਾਰਤੀ ਨਾਗਰਿਕਾਂ ਨੂੰ ਐਡਵਾਈਜ਼ਰੀ ਜਾਰੀ ਕਰਕੇ ਸਾਵਧਾਨ ਰਹਿਣ ਨੂੰ ਕਿਹਾ ਹੈ। ਤੁਰਕੀ ਸਥਿਤ ਭਾਰਤੀ ਦੂਤਘਰ ਮੁਤਾਬਕ...
ਲੁਧਿਆਣਾ 'ਚ ਵਿਦਿਆਰਥਣ ਨੇ ਸਕੂਲ ਦੀ ਪੰਜਵੀਂ ਮੰਜ਼ਲ ਤੋਂ ਮਾਰੀ ਛਾਲ
. . .  about 1 hour ago
ਲੁਧਿਆਣਾ, 23 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਭਾਈ ਰਣਧੀਰ ਸਿੰਘ ਨਗਰ ਸਥਿਤ ਡੀ. ਏ. ਵੀ. ਸਕੂਲ 'ਚ ਅੱਜ ਦੁਪਹਿਰੇ ਇੱਕ ਵਿਦਿਆਰਥਣ ਨੇ ਪੰਜਵੀਂ ਮੰਜ਼ਲ ਤੋਂ ਛਾਲ ਮਾਰ...
ਅਬੋਹਰ 'ਚ ਲਾਪਤਾ ਹੋਏ 14 ਸਾਲਾ ਲੜਕੇ ਦੇ ਪਰਿਵਾਰਕ ਮੈਂਬਰਾਂ ਵਲੋਂ ਰੋਸ ਪ੍ਰਦਰਸ਼ਨ
. . .  about 1 hour ago
ਅਬੋਹਰ, 23 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)- ਅਬੋਹਰ ਦੇ ਨਵੀਂ ਆਬਾਦੀ ਇਲਾਕੇ ਤੋਂ ਲਾਪਤਾ ਹੋਏ 14 ਸਾਲਾ ਲੜਕੇ ਅਰਮਾਨ ਸੰਧੂ ਦੇ ਪਰਿਵਾਰਕ ਮੈਂਬਰਾਂ ਵਲੋਂ ਅੱਜ ਛੇਵੇਂ ਦਿਨ ਵੀ ਪੁਲਿਸ...
ਬਾਬਾ ਬਲਜੀਤ ਸਿੰਘ ਦਾਦੂਵਾਲ ਗ੍ਰਿਫ਼ਤਾਰ
. . .  about 2 hours ago
ਅੰਮ੍ਰਿਤਸਰ, 23 ਅਕਤੂਬਰ (ਰੇਸ਼ਮ ਸਿੰਘ)- ਸੰਤ ਸਮਾਜ ਦੇ ਆਗੂ ਬਾਬਾ ਬਲਜੀਤ ਸਿੰਘ ਦਾਦੂਵਾਲ ਨੂੰ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਵਲੋਂ ਗ੍ਰਿਫ਼ਤਾਰ ਕਰ ਲਿਆ ਗਿਆ...
ਸਿਧਰਾਮਈਆ ਵਲੋਂ ਕਰਨਾਟਕ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  about 2 hours ago
ਬੈਂਗਲੁਰੂ, 23 ਅਕਤੂਬਰ- ਕਾਂਗਰਸ ਨੇਤਾ ਅਤੇ ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਸਿਧਰਾਮਈਆ ਨੇ ਅੱਜ ਬਾਦਾਮੀ ਦੇ...
ਝਾਰਖੰਡ 'ਚ ਵਿਰੋਧੀ ਧਿਰਾਂ ਦੇ 6 ਵਿਧਾਇਕਾਂ ਨੇ ਫੜਿਆ ਭਾਜਪਾ ਦਾ 'ਪੱਲਾ'
. . .  about 2 hours ago
ਰਾਂਚੀ, 23 ਅਕਤੂਬਰ- ਝਾਰਖੰਡ 'ਚ ਵੱਡੀ ਸਿਆਸੀ ਉਥਲ-ਪੁਥਲ ਦੀ ਖ਼ਬਰ ਹੈ। ਸੂਬੇ 'ਚ ਵਿਰੋਧੀ ਧਿਰਾਂ ਦੇ 6 ਬਾਗ਼ੀ ਵਿਧਾਇਕ ਅੱਜ ਭਾਜਪਾ 'ਚ ਸ਼ਾਮਲ ਹੋ ਗਏ। ਇਨ੍ਹਾਂ 'ਚ ਤਿੰਨ ਵਿਧਾਇਕ ਝਾਰਖੰਡ...
ਡੀ. ਜੀ. ਪੀ. ਦਿਲਬਾਗ ਸਿੰਘ ਨੇ ਦੱਸਿਆ- ਤਰਾਲ ਮੁਠਭੇੜ 'ਚ ਮਾਰਿਆ ਗਿਆ ਏ.ਜੀ.ਯੂ.ਐੱਚ. ਦਾ ਕਮਾਂਡਰ ਲਲਹਾਰੀ
. . .  about 2 hours ago
ਸ੍ਰੀਨਗਰ, 23 ਅਕਤੂਬਰ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਤਰਾਲ 'ਚ ਹੋਈ ਮੁਠਭੇੜ 'ਚ ਅੱਤਵਾਦ ਦੇ ਮੁਖੀਆ ਬਣੇ ਲਲਹਾਰੀ ਨੂੰ ਸੁਰੱਖਿਆ ਬਲਾਂ ਨੇ ਢੇਰ ਕਰ ਦਿੱਤਾ ਹੈ। ਲਲਹਾਰੀ ਜ਼ਾਕਿਰ ਮੂਸਾ...
ਆਈ. ਐੱਨ. ਐਕਸ. ਮੀਡੀਆ ਮਾਮਲਾ : ਚਿਦੰਬਰਮ ਨੇ ਦਿੱਲੀ ਹਾਈਕੋਰਟ 'ਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ
. . .  about 3 hours ago
ਨਵੀਂ ਦਿੱਲੀ, 23 ਅਕਤੂਬਰ- ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨੇ ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵਲੋਂ ਦਾਇਰ ਕੇਸ...
ਸੌਰਵ ਗਾਂਗੁਲੀ ਬਣੇ ਬੀ. ਸੀ. ਸੀ. ਆਈ. ਦੇ ਪ੍ਰਧਾਨ
. . .  about 3 hours ago
ਮੁੰਬਈ, 23 ਅਕਤੂਬਰ- ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਸੌਰਵ ਗਾਂਗੁਲੀ ਅੱਜ ਅਧਿਕਾਰਕ ਤੌਰ 'ਤੇ ਬੀ. ਸੀ. ਸੀ. ਆਈ. ਦੇ ਪ੍ਰਧਾਨ ਚੁਣ ਲਏ ਗਏ ਹਨ। ਮੁੰਬਈ 'ਚ..
ਬੀ. ਸੀ. ਸੀ. ਆਈ. ਦੀ ਬੈਠਕ ਸ਼ੁਰੂ, ਗਾਂਗੁਲੀ ਅੱਜ ਬਣਨਗੇ ਪ੍ਰਧਾਨ
. . .  about 3 hours ago
ਮੁੰਬਈ, 23 ਅਕਤੂਬਰ- ਬੀ. ਸੀ. ਸੀ. ਆਈ. ਦੀ ਸਾਲਾਨਾ ਆਮ ਬੈਠਕ (ਏ. ਜੀ. ਐੱਮ.) ਮੁੰਬਈ 'ਚ ਸ਼ੁਰੂ ਹੋ ਚੁੱਕੀ ਹੈ। ਇਸ ਬੈਠਕ 'ਚ ਬੋਰਡ ਦੇ ਨਵੇਂ ਪ੍ਰਧਾਨ ਸਮੇਤ ਹੋਰ ਅਧਿਕਾਰੀਆਂ...
ਕੇਰਲ ਦੀ ਅਦਾਲਤ ਵਲੋਂ ਫਰੈਂਕੋ ਮੁਲੱਕਲ ਤਲਬ
. . .  about 3 hours ago
ਤਿਰੂਵਨੰਤਪੁਰਮ, 23 ਅਕਤੂਬਰ- ਨਨ ਜਬਰ ਜਨਾਹ ਮਾਮਲੇ ਦੇ ਦੋਸ਼ੀ ਫਰੈਂਕੋ ਮੁਲੱਕਲ ਨੂੰ ਕੇਰਲ ਦੀ...
ਜੇਲ੍ਹ 'ਚ ਬੰਦ ਹਵਾਲਾਤੀ ਦੀ ਭੇਦਭਰੇ ਹਾਲਾਤ 'ਚ ਮੌਤ
. . .  about 4 hours ago
ਪਾਕਿ ਵਲੋਂ ਦਰਿਆਈ ਪਾਣੀ ਰਾਹੀਂ ਭਾਰਤ 'ਚ ਭੇਜੀ ਗਈ ਪੰਜ ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  about 4 hours ago
ਪੰਜਾਬ ਦੇ ਪਹਿਲੇ ਪਰਾਲੀ ਬੈਂਕ ਲਈ ਖੇਤਾਂ 'ਚੋਂ ਪਰਾਲੀ ਇਕੱਠੀ ਕਰਨ ਦਾ ਕੰਮ ਸ਼ੁਰੂ
. . .  about 4 hours ago
ਮਾਰੇ ਗਏ ਤਿੰਨ ਅੱਤਵਾਦੀਆਂ ਦੀ ਹੋਈ ਪਹਿਚਾਣ
. . .  about 5 hours ago
ਸੋਨੀਆ ਗਾਂਧੀ ਨੇ ਤਿਹਾੜ ਜੇਲ੍ਹ 'ਚ ਬੰਦ ਡੀ.ਕੇ ਸ਼ਿਵ ਕੁਮਾਰ ਨਾਲ ਕੀਤੀ ਮੁਲਾਕਾਤ
. . .  about 5 hours ago
ਸਰਹੱਦ ਤੋਂ 25 ਕਰੋੜ ਦੇ ਮੁੱਲ ਦੀ ਹੈਰੋਇਨ ਬਰਾਮਦ
. . .  about 5 hours ago
ਆਂਧਰਾ ਪ੍ਰਦੇਸ਼ 'ਚ ਤਿੰਨ ਦਿਨ ਭਾਰੀ ਮੀਂਹ ਦੀ ਚੇਤਾਵਨੀ
. . .  about 5 hours ago
ਸੋਨੀਆ ਗਾਂਧੀ ਅੱਜ ਜੇਲ੍ਹ 'ਚ ਕਰਨਗੇ ਕਾਂਗਰਸੀ ਆਗੂ ਡੀ.ਕੇ ਸ਼ਿਵ ਕੁਮਾਰ ਨਾਲ ਮੁਲਾਕਾਤ
. . .  about 6 hours ago
ਘੁਸਪੈਠੀਆ ਲਈ ਬੰਗਾਲ 'ਚ ਨਜ਼ਰਬੰਦੀ ਕੇਂਦਰ ਬਣਾਉਣ ਇਜਾਜ਼ਤ ਨਹੀ - ਮਮਤਾ
. . .  about 6 hours ago
ਈ.ਵੀ.ਐੱਮ ਨਾਲ ਹੋ ਸਕਦੀ ਹੈ ਛੇੜਛਾੜ, ਮਹਾਰਾਸ਼ਟਰ ਕਾਂਗਰਸ ਪ੍ਰਧਾਨ ਨੇ ਚੋਣ ਕਮਿਸ਼ਨ ਨੂੰ ਲਿਖੀ ਚਿੱਠੀ
. . .  about 6 hours ago
700 ਕਿੱਲੋ ਪਟਾਕਿਆਂ ਸਮੇਤ ਇੱਕ ਗ੍ਰਿਫ਼ਤਾਰ
. . .  about 6 hours ago
ਅੱਜ ਦਾ ਵਿਚਾਰ
. . .  about 7 hours ago
ਨਵੀਂ ਦਿੱਲੀ : ਕਮਲੇਸ਼ ਤਿਵਾੜੀ ਹੱਤਿਆ ਕਾਂਡ ਦੇ ਦੋਵੇਂ ਦੋਸ਼ੀ ਗੁਜਰਾਤ ਏ ਟੀ ਐੱਸ ਨੇ ਫੜੇ
. . .  1 day ago
ਗੁਰਦੁਆਰਾ ਸਾਹਿਬ ਦੇ ਮਾਡਲ ਨਾਲ ਸਜਾਈ ਬੇੜੀ ਨੂੰ ਦੇਖਣ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ
. . .  1 day ago
ਬਾਲੀਵੁੱਡ ਗਾਇਕ ਸਵ.ਲਾਭ ਜੰਜੂਆ ਦੇ ਪਿਤਾ ਦਾ ਦੇਹਾਂਤ
. . .  1 day ago
ਮਾਨਸਾ ਪੁਲਿਸ ਵੱਲੋਂ ਛਾਪੇਮਾਰੀ ਦੌਰਾਨ 10 ਹਜ਼ਾਰ ਲੀਟਰ ਲਾਹਣ ਫੜੀ
. . .  1 day ago
ਕੈਨੇਡਾ ਵਿਚ ਰੂਬੀ ਸਹੋਤਾ ਦੇ ਮੈਂਬਰ ਪਾਰਲੀਮੈਂਟ ਬਣਨ ਤੇ ਖ਼ੁਸ਼ੀ ਵਿਚ ਲੱਡੂ ਵੰਡੇ
. . .  1 day ago
ਅਮਰੀਕ ਸਿੰਘ ਸਿੱਧੂ ਬਣੇ ਪੀ.ਏ.ਡੀ.ਬੀ ਗੁਰੂਹਰਸਹਾਏ ਦੇ ਚੇਅਰਮੈਨ
. . .  1 day ago
ਬੰਗਾ 'ਚ ਲੁਟੇਰੇ ਡੇਢ ਲੱਖ ਰੁਪਏ ਦੀ ਰਾਸ਼ੀ ਲੁੱਟ ਕੇ ਹੋਏ ਫ਼ਰਾਰ
. . .  1 day ago
ਗੜ੍ਹਸ਼ੰਕਰ ਵਿਖੇ ਕੱਲ੍ਹ ਤੋਂ ਸ਼ੁਰੂ ਹੋਵੇਗਾ 16ਵਾਂ ਖ਼ਾਲਸਾਈ ਖੇਡ ਉਤਸਵ
. . .  1 day ago
ਪੰਜਾਬ ਦੇ ਅੰਦਰ ਜਾਅਲੀ ਡਿਗਰੀਆਂ 'ਤੇ ਕੀਤੀ ਜਾ ਰਹੀ ਪ੍ਰੈਕਟਿਸ : ਸਿਵਲ ਸਰਜਨ
. . .  1 day ago
ਸਾਢੇ ਸੱਤ ਕਿੱਲੋ ਤੋਂ ਵਧੇਰੇ ਹੈਰੋਇਨ ਸਮੇਤ ਗ੍ਰਿਫ਼ਤਾਰ ਨਸ਼ਾ ਤਸਕਰਾਂ ਨੂੰ ਅਦਾਲਤ ਨੇ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ
. . .  1 day ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਵਲੋਂ ਚਲਾਇਆ ਜਾ ਰਿਹਾ ਹੈ ਸਰਚ ਆਪਰੇਸ਼ਨ
. . .  1 day ago
ਨੱਡਾ ਵੱਲੋਂ ਭਾਜਪਾ ਦੇ ਜਨਰਲ ਸਕੱਤਰਾਂ ਨਾਲ ਮੀਟਿੰਗ
. . .  1 day ago
ਜੇਲ੍ਹ 'ਚ ਬੰਦ ਨਵਾਜ਼ ਸ਼ਰੀਫ਼ ਦੀ ਹਾਲਤ ਵਿਗੜੀ, ਹਸਪਤਾਲ 'ਚ ਕਰਾਇਆ ਗਿਆ ਦਾਖ਼ਲ
. . .  1 day ago
ਅਫ਼ਗ਼ਾਨਿਸਤਾਨ : ਤਾਲਿਬਾਨ ਹਮਲੇ 'ਚ ਮਾਰੇ ਗਏ 19 ਸੁਰੱਖਿਆ ਅਧਿਕਾਰੀ, ਦੋ ਜ਼ਖਮੀ
. . .  1 day ago
ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਗੁਰਤਾਗੱਦੀ ਦਿਵਸ ਮੌਕੇ ਜਥੇਦਾਰ ਅਕਾਲ ਤਖ਼ਤ ਦੀ ਅਗਵਾਈ ਹੇਠ ਹੋਇਆ ਸਮਾਗਮ
. . .  1 day ago
ਕੁਝ ਕਾਂਗਰਸੀਆਂ ਵਲੋਂ ਕੈਪਟਨ ਦੇ ਕੰਨ ਭਰਨ ਕਰਕੇ ਸਿੱਧੂ ਨੂੰ ਅਹੁਦੇ ਤੋਂ ਲਾਂਭੇ ਕੀਤਾ ਗਿਆ- ਨਵਜੋਤ ਕੌਰ ਸਿੱਧੂ
. . .  1 day ago
ਘਰੋਂ ਲੜ ਕੇ ਗਏ ਨੌਜਵਾਨ ਦੀ ਭੇਦ ਭਰੇ ਹਾਲਾਤਾਂ 'ਚ ਲਾਸ਼ ਮਿਲਣ ਨਾਲ ਫੈਲੀ ਸਨਸਨੀ
. . .  about 1 hour ago
ਭਾਰਤ ਅਤੇ ਪਾਕਿ ਵਿਚਾਲੇ ਕੱਲ੍ਹ ਕਰਤਾਰਪੁਰ ਲਾਂਘੇ ਦੇ ਸਮਝੌਤੇ 'ਤੇ ਹਸਤਾਖ਼ਰ ਨਾ ਹੋਣ ਦੀ ਸੰਭਾਵਨਾ
. . .  about 1 hour ago
ਰਾਜਦੂਤਾਂ ਦੇ ਵਫ਼ਦ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  about 1 hour ago
ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਰਾਜਦੂਤਾਂ ਦੇ ਵਫ਼ਦ ਨੇ ਖਿਚਾਈ ਗਰੁੱਪ ਤਸਵੀਰ
. . .  30 minutes ago
ਸ੍ਰੀ ਗੁਰੂ ਰਾਮਦਾਸ ਜੀ ਲੰਗਰ ਹਾਲ ਵਿਖੇ ਰਾਜਦੂਤਾਂ ਦੇ ਵਫ਼ਦ ਨੇ ਛਕਿਆ ਲੰਗਰ
. . .  38 minutes ago
ਪ੍ਰਧਾਨ ਮੰਤਰੀ ਮੋਦੀ ਨੇ ਅਰਥਸ਼ਾਸਤਰ 'ਚ ਨੋਬਲ ਪੁਰਸਕਾਰ ਜੇਤੂ ਅਭਿਜੀਤ ਬੈਨਰਜੀ ਨਾਲ ਕੀਤੀ ਮੁਲਾਕਾਤ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 30 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਸਾਰੀਆਂ ਸਰਕਾਰਾਂ ਦਾ ਉਦੇਸ਼ ਸਮਾਜ ਦਾ ਸੁਖ ਹੋਣਾ ਚਾਹੀਦਾ ਹੈ। -ਜਾਰਜ ਵਾਸ਼ਿੰਗਟਨ

ਰਾਸ਼ਟਰੀ-ਅੰਤਰਰਾਸ਼ਟਰੀ

ਵੈਨਕੂਵਰ ਦੀ ਢਾਹਾਂ ਪ੍ਰਾਈਜ਼ ਸੰਸਥਾ ਵਲੋਂ ਸਾਲ 2019 ਦੇ ਇਨਾਮਾਂ ਦਾ ਐਲਾਨ

ਐਬਟਸਫੋਰਡ, 14 ਸਤੰਬਰ (ਗੁਰਦੀਪ ਸਿੰਘ ਗਰੇਵਾਲ)-ਦੁਆਬੇ ਦੇ ਉੱਘੇ ਸਮਾਜ ਸੇਵੀ ਰਹੇ ਸਵ: ਬਾਬਾ ਬੁੱਧ ਸਿੰਘ ਢਾਹਾਂ ਦੇ ਫਰਜੰਦ ਬਰਜਿੰਦਰ ਸਿੰਘ ਢਾਹਾਂ ਵਲੋਂ ਪੰਜਾਬੀ ਸਾਹਿਤ ਨੂੰ ਸਮਰਪਿਤ ਵੈਨਕੂਵਰ 'ਚ ਬਣਾਈ ਗਈ ਸੰਸਥਾ ਢਾਹਾਂ ਪ੍ਰਾਈਜ਼ ਵਲੋਂ ਸਾਲ 2019 ਲਈ ਇਨਾਮਾਂ ਦਾ ਐਲਾਨ ਕਰ ਦਿੱਤਾ ਗਿਆ ਹੈ | ਬੀਤੀ ਰਾਤ ਸਾਈਮਨ ਫਰੇਜਰ ਯੂਨੀਵਰਸਿਟੀ ਦੇ ਸਰੀ ਸਥਿਤ ਕੈਂਪਸ ਵਿਖੇ ਕਰਵਾਏ ਗਏ ਸਮਾਗਮ ਮੌਕੇ ਸੰਸਥਾ ਦੇ ਚੇਅਰਮੈਨ ਪ੍ਰੋ: ਪ੍ਰੇਮ ਸਿੰਘ ਮਾਨ ਨੇ ਸਰਬੋਤਮ ਪੰਜਾਬੀ ਸਾਹਿਤ ਲਈ ਦੁਨੀਆ 'ਚ ਸਭ ਤੋਂ ਵੱਡੀ ਇਨਾਮੀ ਰਾਸ਼ੀ 25,000 ਡਾਲਰ ਦਾ ਪਹਿਲਾ ਇਨਾਮ ਉੱਘੇ ਪੰਜਾਬੀ ਕਹਾਣੀਕਾਰ ਜਤਿੰਦਰ ਸਿੰਘ ਹਾਂਸ ਅਲੂਣਾ ਤੋਲਾ ਦੇ ਕਹਾਣੀ ਸੰਗ੍ਰਹਿ 'ਜਿਊਣਾ ਸੱਚ ਬਾਕੀ ਝੂਠ' ਨੂੰ ਦੇਣ ਦਾ ਐਲਾਨ ਕੀਤਾ ਗਿਆ ਹੈ, ਜਦਕਿ 10,000 ਡਾਲਰ ਦੀ ਰਾਸ਼ੀ ਵਾਲੇ ਦੂਸਰੇ ਦੋ ਇਨਾਮਾਂ ਲਈ ਨਾਮਵਰ ਕਹਾਣੀਕਾਰ ਗੁਰਦੇਵ ਸਿੰਘ ਰੁਪਾਣਾ ਦੇ ਕਹਾਣੀ ਸੰਗ੍ਰਹਿ 'ਆਮ-ਖਾਸ' ਅਤੇ ਲਾਹੌਰ ਦੇ ਪੰਜਾਬੀ ਲੇਖਕ ਜਨਾਬ ਮੁਦੱਸਰ ਬਸ਼ੀਰ ਦੇ ਨਾਵਲੈੱਟ 'ਕੌਣ' ਨੂੰ ਚੁਣਿਆ ਗਿਆ ਹੈ | ਇਨਾਮ ਵੰਡ ਸਮਾਗਮ 2 ਨਵੰਬਰ ਨੂੰ ਵੈਨਕੂਵਰ 'ਚ ਹੋਵੇਗਾ | ਪੁਸਤਕਾਂ ਦੀ ਚੋਣ ਲਈ ਜਿਊਰੀ 'ਚ ਡਾ: ਬਲਦੇਵ ਸਿੰਘ ਧਾਲੀਵਾਲ, ਡਾ: ਆਤਮਾ ਸਿੰਘ ਰੰਧਾਵਾ ਤੇ ਸਾਹਿਤਕਾਰ ਡਾ: ਰਘਬੀਰ ਸਿੰਘ ਸਿਰਜਣਾ, ਜਰਨੈਲ ਸਿੰਘ ਸੇਖਾ, ਅਜਮੇਰ ਰੋਡੇ, ਡਾ: ਸਾਧੂ ਬਿਿਲੰਗ, ਮੋਹਣ ਗਿੱਲ ਡੇਹਲੋਂ ਤੇ ਪ੍ਰਭਜੋਤ ਕੌਰ ਕਾਹਲੋਂ ਹਾਜ਼ਰ ਸਨ |

ਪੰਜਾਬੀ ਵਿਰਸਾ 2019 ਨੂੰ ਐਡੀਲੇਡ 'ਚ ਦਰਸ਼ਕਾਂ ਵਲੋਂ ਭਰਵਾਂ ਹੁੰਗਾਰਾ

ਐਡੀਲੇਡ, 14 ਸਤੰਬਰ (ਗੁਰਮੀਤ ਸਿੰਘ ਵਾਲੀਆ)-ਪੰਜਾਬੀ ਵਿਰਸਾ 2019 ਦੇ ਸ਼ੋਅ ਦੇ ਸਿਲਸਿਲੇ 'ਚ ਐਡੀਲੇਡ ਪੁੱਜੇ ਸਾਫ਼-ਸੁਥਰੀ ਗਾਇਕੀ ਦੇ ਪਹਿਰੇਦਾਰ ਵਾਰਿਸ ਭਰਾਵਾਂ ਦੇ ਬਲੇਅਰ ਅਠੋਲ ਦੇ ਖੁੱਲ੍ਹੇ ਪਾਰਕ ਵਿਚ ਮੇਲੇ ਦੇ ਰੂਪ 'ਚ ਮਨਾਏ ਸੱਭਿਆਚਾਰਕ ਸ਼ੋਅ 'ਚ ਪਰਿਵਾਰਾਂ ...

ਪੂਰੀ ਖ਼ਬਰ »

'ਟੋਰਾਂਟੋ ਇੰਟਰਨੈਸ਼ਨਲ ਫ਼ਿਲਮ ਫ਼ੈਸਟੀਵਲ' 'ਚ ਪਿ੍ਅੰਕਾ ਚੋਪੜਾ ਦੀ ਦਸਤਕ

ਟੋਰਾਂਟੋ, 14 ਸਤੰਬਰ (ਸਤਪਾਲ ਸਿੰਘ ਜੌਹਲ)- 'ਟੋਰਾਂਟੋ ਇੰਟਰਨੈਸ਼ਨਲ ਫ਼ਿਲਮ ਫ਼ੈਸਟੀਵਲ' 'ਚ ਬੀਤੀ ਸ਼ਾਮ ਉਸ ਵਕਤ ਰੌਣਕ ਵੱਧ ਗਈ ਜਦ ਉੱਘੀ ਫ਼ਿਲਮ ਅਦਾਕਾਰਾ ਪਿ੍ਅੰਕਾ ਚੋਪੜਾ (37) ਚਿੱਟਾ ਤੇ ਕਾਲਾ ਗਾਊਨ ਪਹਿਨ ਕੇ ਰੈੱਡ ਕਾਰਪੈਟ 'ਤੇ ਪੁੱਜੀ ਅਤੇ ਉਸ ਨੂੰ ਦੇਖਣ ਪੁੱਜੇ ...

ਪੂਰੀ ਖ਼ਬਰ »

ਇਟਲੀ 'ਚ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਵੀਨਸ (ਇਟਲੀ), 14 ਸਤੰਬਰ (ਹਰਦੀਪ ਸਿੰਘ ਕੰਗ)- ਇਟਲੀ ਦੇ ਗੁਰਦੁਆਰਾ ਸਿੰਘ ਸਭਾ ਕਾਸਤਲਗੌਮਬੈਰਤੋ ਦੀ ਪ੍ਰਬੰਧਕ ਕਮੇਟੀ ਦੁਆਰਾ ਸਮੂਹ ਸੰਗਤ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਨਗਰ ...

ਪੂਰੀ ਖ਼ਬਰ »

ਭਾਰਤੀ ਮੂਲ ਦੇ ਬਰਤਾਨਵੀ ਕ੍ਰਿਕਟਰ ਪਨੇਸਰ ਖੇਡਣਗੇ ਰਾਜਨੀਤਕ ਪਾਰੀ

ਲੰਡਨ ਦਾ ਮੇਅਰ ਬਣਨ ਦੀ ਇੱਛਾ ਪ੍ਰਗਟਾਈ

ਲੰਡਨ, 14 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਇੰਗਲੈਂਡ ਕ੍ਰਿਕਟ ਟੀਮ ਦੇ ਸਾਬਕਾ ਖਿਡਾਰੀ ਮੌਾਟੀ ਪਨੇਸਰ ਨੇ ਸਿਆਸਤ 'ਚ ਆਉਣ ਅਤੇ ਲੰਡਨ ਦਾ ਮੇਅਰ ਬਣਨ ਦੀ ਇੱਛਾ ਪ੍ਰਗਟਾਈ ਹੈ¢ 37 ਸਾਲਾ ਸਿੱਖ ਖਿਡਾਰੀ ਮੌਾਟੀ ਪਨੇਸਰ ਨੇ ਆਪਣੀ ਕਿਤਾਬ 'ਦ ਫੁਲ ਮੌਾਟੀ' ਲਿਖ ਕੇ ...

ਪੂਰੀ ਖ਼ਬਰ »

ਕੰਜ਼ਰਵੇਟਿਵ ਪਾਰਟੀ ਵਲੋਂ ਓਗਿਲਵੀ ਦੀ ਉਮੀਦਵਾਰੀ ਖ਼ਾਰਜ

ਵਿਨੀਪੈਗ, 14 ਸਤੰਬਰ (ਸਰਬਪਾਲ ਸਿੰਘ)-ਕੈਨੇਡਾ 'ਚ ਫੈਡਰਲ ਚੋਣਾਂ ਦੇ ਐਲਾਨ ਹੋਣ ਤੋਂ ਬਾਅਦ ਚੋਣ ਮੁਹਿੰਮ ਦੇ ਪਹਿਲੇ ਹੀ ਦਿਨ ਵਿਨੀਪੈਗ ਦੇ ਉੱਤਰੀ ਹਲਕੇ ਪ੍ਰੋਗਰੈਸਿਵ ਕੰਜ਼ਰਵੇਟਿਵ ਪਾਰਟੀ ਦੇ ਉਮੀਦਵਾਰ ਕੈਮਰਨ ਓਗਿਲਵੀ ਨੂੰ ਆਪਣੇ ਸੋਸ਼ਲ ਮੀਡੀਆ ਪੇਜ਼ 'ਤੇ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਸਿਡਨੀ 'ਚ ਮਨਾਇਆ

ਸਿਡਨੀ, 14 ਸਤੰਬਰ (ਹਰਕੀਰਤ ਸਿੰਘ ਸੰਧਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਬਲੈਕਟਾਊਨ ਕੌਾਸਲ ਵਲੋਂ ਬਹੁਤ ਹੀ ਸ਼ਰਧਾ-ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਬਲੈਕਟਾਊਨ ਕੌਾਸਲ ਦੇ ਮੇਅਰ ਸਟੀਫਨ ਬਾਲੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫਲਸਫੇ ...

ਪੂਰੀ ਖ਼ਬਰ »

ਕਸ਼ਮੀਰ ਮਾਮਲੇ ਦਾ ਹੱਲ ਕੱਢਣਾ ਭਾਰਤ-ਪਾਕਿ 'ਤੇ ਨਿਰਭਰ– ਜੌਹਨਸਨ

ਲੰਡਨ, 14 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਤਾਨੀਆ ਦੇ ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਨੇ ਕੰਜ਼ਰਵੇਟਿਵ ਪਾਰਟੀ ਦੇ ਸੰਸਦ ਮੈਂਬਰ ਬਾਬ ਬਲੈਕਮੈਨ ਦੇ ਇਕ ਪੱਤਰ ਦਾ ਜਵਾਬ ਦਿੰਦਿਆਂ ਕਿਹਾ ਕਿ ਭਾਰਤ ਤੇ ਪਾਕਿਸਤਾਨ ਦੋਵੇਂ ਦੇਸ਼ ਬਰਤਾਨੀਆ ਲਈ ਅਹਿਮ ਹਨ ਅਤੇ ...

ਪੂਰੀ ਖ਼ਬਰ »

ਹੀਥਰੋ ਹਵਾਈ ਅੱਡੇ 'ਤੇ ਵਾਤਾਵਰਨ ਸਬੰਧੀ ਰੋਸ ਪ੍ਰਦਰਸ਼ਨ ਮੌਕੇ 18 ਗਿ੍ਫ਼ਤਾਰ

ਲੰਡਨ, 14 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਹੀਥਰੋ ਹਵਾਈ ਅੱਡੇ 'ਤੇ ਵਾਤਾਵਰਨ ਸਬੰਧੀ ਰੋਸ ਪ੍ਰਦਰਸ਼ਨ ਕਰਨ ਦੇ ਮਾਮਲੇ 'ਚ ਪ੍ਰਦਰਸ਼ਨਕਾਰੀਆਂ ਵਲੋਂ ਡਰੋਨ ਉਡਾਏ ਜਾਣ ਦੀ ਦਿੱਤੀ ਧਮਕੀ ਤੋਂ ਬਾਅਦ 18 ਲੋਕਾਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਪਰ ਕਿਸੇ ਵੀ ਉਡਾਣ ਦੇ ...

ਪੂਰੀ ਖ਼ਬਰ »

ਕਾਂਗੋ 'ਚ ਝੀਲ 'ਚ ਡੁੱਬੇ ਭਾਰਤੀ ਸ਼ਾਂਤੀ ਰੱਖਿਅਕ ਦੀ ਲਾਸ਼ ਬਰਾਮਦ

ਸੰਯੁਕਤ ਰਾਸ਼ਟਰ, 14 ਸਤੰਬਰ (ਏਜੰਸੀ)- ਕਾਂਗੋ 'ਚ ਕਿਸ਼ਤੀ 'ਚ ਸਫ਼ਰ ਕਰਨ ਦੌਰਾਨ ਡੁੱਬ ਗਏ ਭਾਰਤੀ ਸ਼ਾਂਤੀ ਰੱਖਿਅਕ ਦੀ ਲਾਸ਼ ਬਰਾਮਦ ਕਰ ਲਈ ਗਈ ਹੈ | ਸੰਯੁਕਤ ਰਾਸ਼ਟਰ ਪ੍ਰਮੁੱਖ ਦੇ ਬੁਲਾਰੇ ਨੇ ਇਹ ਜਾਣਕਾਰੀ ਦਿੱਤੀ | ਭਾਰਤੀ ਮੀਡੀਆ ਰਿਪੋਰਟਾਂ ਅਨੁਸਾਰ ਲੈਫਟੀਨੈਂਟ ...

ਪੂਰੀ ਖ਼ਬਰ »

ਸਿੱਖਾਂ ਦੀ ਕਾਲੀ ਸੂਚੀ ਖ਼ਤਮ ਕਰਨ ਦਾ ਸਵਾਗਤ

ਲੰਡਨ, 14 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਕੇਂਦਰ ਸਰਕਾਰ ਵਲੋਂ ਸਿੱਖਾਂ ਦੀ ਕਾਲੀ ਸੂਚੀ ਖ਼ਤਮ ਕਰਨ ਦੇ ਐਲਾਨ 'ਤੇ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਦੇ ਪ੍ਰਧਾਨ ਗੁਰਮੇਲ ਸਿੰਘ ਮੱਲ੍ਹੀ ਨੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਸਰਕਾਰ ਦੇ ਫ਼ੈਸਲੇ ਦਾ ਸਵਾਗਤ ਕੀਤਾ ...

ਪੂਰੀ ਖ਼ਬਰ »

ਆਸਟ੍ਰੇਲੀਆ 'ਚ ਘੁੰਮਣ-ਫਿਰਨ ਆਉਣ ਵਾਲੇ ਸੈਲਾਨੀਆਂ ਦੀ ਗਿਣਤੀ 'ਚ ਰਿਕਾਰਡ ਵਾਧਾ

ਸਿਡਨੀ, 14 ਸਤੰਬਰ (ਹਰਕੀਰਤ ਸਿੰਘ ਸੰਧਰ)-ਆਸਟ੍ਰੇਲੀਆ 'ਚ ਇਸ ਵਿੱਤੀ ਵਰ੍ਹੇ ਦੌਰਾਨ ਸੈਲਾਨੀਆਂ ਦਾ ਰਿਕਾਰਡ ਵਾਧਾ ਹੋਇਆ ਹੈ, ਜਿਸ 'ਚ ਭਾਰਤੀਆਂ ਦੀ ਵਿਸ਼ੇਸ਼ ਸ਼ਮੂਲੀਅਤ ਰਹੀ ਹੈ | ਇਕ ਰਿਪੋਰਟ ਮੁਤਾਬਿਕ 2018-19 'ਚ 93 ਲੱਖ ਲੋਕ ਆਸਟ੍ਰੇਲੀਆ ਆਏ | ਇਹ ਸਾਲ ਸੈਲਾਨੀਆਂ ਦਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX