ਤਾਜਾ ਖ਼ਬਰਾਂ


ਸੁਖਬੀਰ ਬਾਦਲ ਦੇ ਘਰ ਪਹੁੰਚੇ ਜੇ. ਪੀ. ਨੱਡਾ
. . .  7 minutes ago
ਨਵੀਂ ਦਿੱਲੀ, 29 ਜਨਵਰੀ (ਅ. ਬ.)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮਿਲਣ ਲਈ ਭਾਜਪਾ ਦੇ ਕੌਮੀ ਪ੍ਰਧਾਨ ਜੇ. ਪੀ. ਨੱਡਾ...
ਵਿਰਾਸਤੀ ਮਾਰਗ ਤੋਂ ਬੁੱਤ ਹਟਾਉਣ ਲਈ ਪ੍ਰਸ਼ਾਸਨ ਨੇ ਸਿੱਖ ਜਥੇਬੰਦੀਆਂ ਤੋਂ ਲਿਆ ਇੱਕ ਮਹੀਨੇ ਦਾ ਸਮਾਂ
. . .  10 minutes ago
ਅੰਮ੍ਰਿਤਸਰ, 29 ਜਨਵਰੀ (ਅ. ਬ.)- ਪ੍ਰਸ਼ਾਸਨ ਨੇ ਵਿਰਾਸਤੀ ਮਾਰਗ ਤੋਂ ਸੱਭਿਆਚਾਰਕ ਬੁੱਤ ਹਟਾਉਣ ਲਈ ਸਿੱਖ ਜਥੇਬੰਦੀਆਂ ਕੋਲੋਂ ਇੱਕ ਮਹੀਨੇ ਦਾ ਸਮਾਂ...
ਜੇ. ਡੀ. ਯੂ. ਨੇ ਪ੍ਰਸ਼ਾਂਤ ਕਿਸ਼ੋਰ ਅਤੇ ਪਵਨ ਵਰਮਾ ਨੂੰ ਪਾਰਟੀ 'ਚੋਂ ਕੱਢਿਆ ਬਾਹਰ
. . .  14 minutes ago
ਪਟਨਾ, 29 ਜਨਵਰੀ- ਜੇ. ਡੀ. ਯੂ. ਨੇ ਪ੍ਰਸ਼ਾਂਤ ਕਿਸ਼ੋਰ ਅਤੇ ਪਵਨ ਵਰਮਾ ਨੂੰ ਪਾਰਟੀ 'ਚੋਂ ਬਾਹਰ ਕੱਢ ਦਿੱਤਾ ਹੈ। ਪ੍ਰਸ਼ਾਂਤ ਕਿਸ਼ੋਰ 'ਤੇ ਪਾਰਟੀ ਵਿਰੋਧੀ ਗਤੀਵਿਧੀਆਂ 'ਚ ਸ਼ਾਮਲ ਹੋਣ ਦਾ...
ਭਾਰਤ-ਨਿਊਜ਼ੀਲੈਂਡ ਤੀਜਾ ਟੀ-20 : ਸੁਪਰ ਓਵਰ 'ਚ ਹੋਇਆ ਫ਼ੈਸਲਾ, ਭਾਰਤ ਨੇ 3-0 ਨਾਲ ਲੜੀ 'ਤੇ ਕੀਤਾ ਕਬਜ਼ਾ
. . .  22 minutes ago
ਭਾਰਤ-ਨਿਊਜ਼ੀਲੈਂਡ ਤੀਜਾ ਟੀ-20 : ਸੁਪਰ ਓਵਰ 'ਚ ਹੋਇਆ ਫ਼ੈਸਲਾ, ਭਾਰਤ ਨੇ 3-0 ਨਾਲ ਲੜੀ 'ਤੇ ਕੀਤਾ ਕਬਜ਼ਾ...
ਮੇਲੇ 'ਚ ਪਹੁੰਚੇ 'ਭਜਨੇ ਅਮਲੀ' ਦੀ ਅਚਾਨਕ ਵਿਗੜੀ ਸਿਹਤ, ਹਸਪਤਾਲ 'ਚ ਦਾਖ਼ਲ
. . .  33 minutes ago
ਫ਼ਾਜ਼ਿਲਕਾ, 29 ਜਨਵਰੀ (ਪ੍ਰਦੀਪ ਕੁਮਾਰ)- ਪੰਜਾਬ ਦੇ ਕਾਮੇਡੀ ਕਲਾਕਾਰ ਗੁਰਦੀਪ ਢਿੱਲੋਂ ਉਰਫ਼ 'ਭਜਨੇ ਅਮਲੀ' ਦੀ ਫ਼ਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਚੱਕ ਪੱਖੀ 'ਚ ਇੱਕ ਮੇਲੇ ਦੌਰਾਨ ਅਚਾਨਕ ਸਿਹਤ ਖ਼ਰਾਬ ਹੋਣ ਦੀ ਖ਼ਬਰ...
ਜੀ. ਕੇ. ਦੀ ਜਾਗੋ ਪਾਰਟੀ ਨੇ ਦਿੱਲੀ ਵਿਧਾਨ ਸਭਾ ਚੋਣਾਂ 'ਚ ਭਾਜਪਾ ਨੂੰ ਸਮਰਥਨ ਦੇਣ ਦਾ ਕੀਤਾ ਐਲਾਨ
. . .  41 minutes ago
ਨਵੀਂ ਦਿੱਲੀ, 29 ਜਨਵਰੀ (ਅ. ਬ.)- ਮਨਜੀਤ ਸਿੰਘ ਜੀ. ਕੇ. ਦੀ ਜਾਗੋ ਪਾਰਟੀ ਨੇ ਆਗਾਮੀ ਦਿੱਲੀ ਵਿਧਾਨ ਸਭਾ ਚੋਣਾਂ 'ਚ ਭਾਜਪਾ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਜੀ. ਕੇ...
ਕਾਂਗਰਸੀ ਮੈਂਬਰਾਂ ਦੇ ਕੈਪਟਨ ਨਾਲ ਬੈਠਕ ਖ਼ਤਮ, ਬਜਟ ਸਣੇ ਪੰਜਾਬ ਦੇ ਹੋਰ ਭਖਦੇ ਮਸਲਿਆਂ ਬਾਰੇ ਹੋਈ ਚਰਚਾ
. . .  44 minutes ago
ਚੰਡੀਗੜ੍ਹ, 29 ਜਨਵਰੀ (ਵਿਕਰਮਜੀਤ ਸਿੰਘ ਮਾਨ)- ਕਾਂਗਰਸ ਦੇ ਸੰਸਦ ਮੈਂਬਰਾਂ ਦੀ ਅੱਜ ਪੰਜਾਬ ਭਵਨ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਚੱਲ ਰਹੀ ਬੈਠਕ ਹੁਣ ਖ਼ਤਮ ਹੋ ਗਈ ਹੈ। ਜਾਣਕਾਰੀ ਦਿੰਦਿਆਂ...
ਪੱਛਮੀ ਬੰਗਾਲ 'ਚ ਨਾਗਰਿਕਤਾ ਕਾਨੂੰਨ-ਐੱਨ. ਆਰ. ਸੀ. ਦੇ ਵਿਰੋਧੀਆਂ ਅਤੇ ਸਮਰਥਕਾਂ ਵਿਚਾਲੇ ਝੜਪ, ਦੋ ਮੌਤਾਂ
. . .  about 1 hour ago
ਕੋਲਕਾਤਾ, 29 ਜਨਵਰੀ- ਪੱਛਮੀ ਬੰਗਾਲ ਦੇ ਮੁਰਸ਼ਿਦਾਬਾਦ 'ਚ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਅਤੇ ਐੱਨ. ਆਰ. ਸੀ. ਦੇ ਵਿਰੋਧੀਆਂ ਅਤੇ ਸਮਰਥਕਾਂ...
ਭੁਲੇਖੇ ਨਾਲ ਕੀਟਨਾਸ਼ਕ ਦਵਾਈ ਪੀਣ ਕਾਰਨ ਨੌਜਵਾਨ ਦੀ ਮੌਤ
. . .  about 1 hour ago
ਨਿੱਕੇ ਘੁੰਮਣ, 29 ਜਨਵਰੀ (ਸਤਬੀਰ ਸਿੰਘ ਘੁੰਮਣ)- ਨਜ਼ਦੀਕੀ ਪਿੰਡ ਲਾਲੋਵਾਲ ਵਿਖੇ ਇੱਕ ਨੌਜਵਾਨ ਵਲੋਂ ਗ਼ਲਤੀ ਨਾਲ ਜ਼ਹਿਰੀਲੀ ਦਵਾਈ ਪੀ ਲੈਣ ਕਾਰਨ ਉਸ ਦੀ ਮੌਤ ਹੋ ਗਈ ਹੈ। ਥਾਣਾ ਘੁੰਮਣ ਕਲਾਂ...
ਗੜ੍ਹਸ਼ੰਕਰ 'ਚ ਰੇਲਵੇ ਵਿਭਾਗ ਨੇ ਨਜਾਇਜ਼ ਕਬਜ਼ਿਆਂ 'ਤੇ ਚਲਾਇਆ ਪੀਲਾ ਪੰਜਾ
. . .  about 1 hour ago
ਗੜ੍ਹਸ਼ੰਕਰ, 29 ਜਨਵਰੀ (ਧਾਲੀਵਾਲ)- ਗੜ੍ਹਸ਼ੰਕਰ ਵਿਖੇ ਰੇਲਵੇ ਫਾਟਕ ਨਜ਼ਦੀਕ ਰੇਲਵੇ ਵਿਭਾਗ ਦੀ ਥਾਂ 'ਚ ਕੀਤੇ ਹੋਏ ਨਜਾਇਜ਼ ਕਬਜ਼ਿਆਂ 'ਤੇ ਅੱਜ ਰੇਲਵੇ ਵਿਭਾਗ ਨੇ ਜੇ. ਸੀ. ਬੀ. ਮਸ਼ੀਨ ਚਲਾ ਕੇ...
ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ 'ਚ ਮੰਡੀ ਗੋਬਿੰਦਗੜ੍ਹ 'ਚ ਪ੍ਰਦਰਸ਼ਨ
. . .  about 1 hour ago
ਮੰਡੀ ਗੋਬਿੰਦਗੜ੍ਹ, 29 ਜਨਵਰੀ (ਬਲਜਿੰਦਰ ਸਿੰਘ)- ਬਹੁਜਨ ਮੁਕਤੀ ਮੋਰਚਾ ਵਲੋਂ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੁੱਧ ਅੱਜ ਭਾਰਤ ਦੇ ਬੰਦ ਦੇ ਦਿੱਤੇ ਸੱਦੇ ਦੇ ਸਮਰਥਨ 'ਚ ਸ਼੍ਰੋਮਣੀ ਅਕਾਲੀ ਦਲ (ਅ.) ਦੇ ਕਾਰਕੁਨਾਂ...
ਪੰਜਾਬ ਦੇ ਦੋ ਆਈ. ਏ. ਐੱਸ. ਅਫ਼ਸਰਾਂ ਦੇ ਤਬਾਦਲੇ
. . .  about 1 hour ago
ਚੰਡੀਗੜ੍ਹ, 29 ਜਨਵਰੀ (ਵਿਕਰਮਜੀਤ ਸਿੰਘ ਮਾਨ)- ਪੰਜਾਬ ਸਰਕਾਰ ਨੇ ਅੱਜ ਸੂਬੇ 'ਚ ਦੋ ਆਈ. ਏ. ਐੱਸ. ਅਫ਼ਸਰਾਂ ਦੇ ਤਬਾਦਲੇ ਅਤੇ ਨਿਯੁਕਤੀਆਂ ਦਾ ਹੁਕਮ ਦਿੱਤਾ...
ਕ੍ਰੈਡਿਟ ਕਾਰਡਾਂ ਦੀਆਂ ਆਨਲਾਈਨ ਠੱਗੀਆਂ ਮਾਰਨ ਵਾਲਾ ਬੈਂਕ ਦਾ ਸੇਲਜ਼ ਅਫ਼ਸਰ ਅਤੇ ਸਾਬਕਾ ਮੁਲਾਜ਼ਮ ਪੁਲਿਸ ਵਲੋਂ ਕਾਬੂ
. . .  about 2 hours ago
ਪਟਿਆਲਾ, 29 ਜਨਵਰੀ (ਅਮਨਦੀਪ ਸਿੰਘ)- ਪਟਿਆਲਾ ਪੁਲਿਸ ਵਲੋਂ ਐਕਸਿਸ ਬੈਂਕ ਦੇ ਸੇਲਜ਼ ਅਫ਼ਸਰ ਅਤੇ ਸਾਬਕਾ ਮੁਲਾਜ਼ਮ ਨੂੰ ਕ੍ਰੈਡਿਟ ਕਾਰਡਾਂ ਦੀਆਂ ਆਨਲਾਈਨ ਠੱਗੀਆਂ ਮਾਰਨ ਦੇ ਮਾਮਲੇ 'ਚ ਕਾਬੂ...
ਵੱਖ-ਵੱਖ ਜਥੇਬੰਦੀਆਂ ਵਲੋਂ ਸੀ. ਏ. ਏ. ਤੇ ਐੱਨ. ਆਰ. ਸੀ. ਦੇ ਵਿਰੋਧ 'ਚ ਹੁਸ਼ਿਆਰਪੁਰ 'ਚ ਵਿਸ਼ਾਲ ਰੋਸ ਮਾਰਚ
. . .  about 2 hours ago
ਹੁਸ਼ਿਆਰਪੁਰ, 29 ਜਨਵਰੀ (ਬਲਜਿੰਦਰਪਾਲ ਸਿੰਘ)- ਵੱਖ-ਵੱਖ ਦਲਿਤ, ਸਿੱਖ, ਮੁਸਲਿਮ, ਈਸਾਈ, ਮੂਲ ਨਿਵਾਸੀ ਅਤੇ ਓ. ਬੀ. ਸੀ. ਵਿੰਗ ਨਾਲ ਸੰਬੰਧਿਤ ਜਥੇਬੰਦੀਆਂ...
ਹੁਸ਼ਿਆਰਪੁਰ 'ਚ ਬਣੇਗਾ ਸਰਕਾਰੀ ਮੈਡੀਕਲ ਕਾਲਜ, ਕੇਂਦਰ ਸਰਕਾਰ ਨੇ ਦਿੱਤੀ ਮਨਜ਼ੂਰੀ
. . .  about 2 hours ago
ਚੰਡੀਗੜ੍ਹ, 29 ਜਨਵਰੀ (ਵਿਕਰਮਜੀਤ ਸਿੰਘ ਮਾਨ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਪੀਲ ਨੂੰ ਸਵੀਕਾਰਦਿਆਂ ਕੇਂਦਰ ਸਰਕਾਰ ਨੇ ਹੁਸ਼ਿਆਰਪੁਰ 'ਚ ਇੱਕ ਨਵੇਂ ਸਰਕਾਰੀ ਮੈਡੀਕਲ ਕਾਲਜ ਦੀ ਸਥਾਪਨਾ...
ਭਾਰਤ-ਨਿਊਜ਼ੀਲੈਂਡ ਤੀਜਾ ਟੀ-20 : ਜਿੱਤ ਲਈ ਭਾਰਤ ਨੇ ਨਿਊਜ਼ੀਲੈਂਡ ਅੱਗੇ ਰੱਖਿਆ 180 ਦੌੜਾਂ ਦਾ ਟੀਚਾ
. . .  about 2 hours ago
ਪੀ. ਜੀ. ਆਈ. ਦੀ ਸੂਬਿਆਂ ਦੇ ਮੁੱਖ ਸਕੱਤਰਾਂ ਨੂੰ ਚਿੱਠੀ, ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ਾਂ ਨੂੰ ਇੱਥੇ ਨਾ ਭੇਜੋ
. . .  about 2 hours ago
ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਸੁਰਜੀਤ ਸਿੰਘ ਦੀ ਪਤਨੀ ਵਲੋਂ ਕੈਪਟਨ ਨਾਲ ਮੁਲਾਕਾਤ
. . .  about 3 hours ago
ਬੈੱਡ 'ਚੋਂ ਮਿਲੇ ਮ੍ਰਿਤਕ ਲੜਕੇ ਦੀ ਭੈਣ ਦਾ ਚੰਡੀਗੜ੍ਹ ਪੁਲਿਸ ਵਲੋਂ ਪਿੰਜਰ ਬਰਾਮਦ
. . .  about 3 hours ago
ਬੈਡਮਿੰਟਨ ਸਟਾਰ ਸਾਇਨਾ ਨੇਹਵਾਲ ਦੀ ਭਾਜਪਾ 'ਚ 'ਐਂਟਰੀ'
. . .  about 3 hours ago
ਭਾਰਤ ਬੰਦ ਦੇ ਸੱਦੇ 'ਤੇ ਜਲੰਧਰ ਦੇ ਪੀ. ਏ. ਪੀ. ਚੌਕ 'ਚ ਜ਼ੋਰਦਾਰ ਪ੍ਰਦਰਸ਼ਨ
. . .  about 3 hours ago
ਪੰਜਾਬ ਭਵਨ 'ਚ ਸੰਸਦ ਮੈਂਬਰਾਂ ਦੀ ਬੈਠਕ ਜਾਰੀ
. . .  about 4 hours ago
ਭਾਜਪਾ 'ਚ ਸ਼ਾਮਲ ਹੋਵੇਗੀ ਬੈਡਮਿੰਟਨ ਸਟਾਰ ਸਾਇਨਾ ਨੇਹਵਾਲ
. . .  about 4 hours ago
ਭਾਰਤ-ਨਿਊਜ਼ੀਲੈਂਡ ਤੀਜਾ ਟੀ-20 : ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਦਾ ਲਿਆ ਫ਼ੈਸਲਾ
. . .  about 4 hours ago
ਸੱਭਿਆਚਾਰਕ ਬੁੱਤਾਂ ਨੂੰ ਹਟਾਉਣ ਦੇ ਫ਼ੈਸਲੇ ਦਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਸਵਾਗਤ
. . .  about 4 hours ago
ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  about 4 hours ago
ਬਸੰਤ ਮੌਕੇ ਫਿਲੌਰ 'ਚ ਜ਼ੋਰਾਂ 'ਤੇ ਵਿਕ ਰਹੀ ਏ ਪਾਬੰਦੀ ਸ਼ੁਦਾ ਚਾਈਨਾ ਡੋਰ, ਰੋਕਣ ਵਾਲਾ ਕੋਈ ਨਹੀਂ
. . .  about 5 hours ago
ਸੰਗਰੂਰ 'ਚ ਪੂਰੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ਬਸੰਤ ਪੰਚਮੀ ਦਾ ਤਿਉਹਾਰ
. . .  about 5 hours ago
ਨਿਰਭੈਆ ਦੇ ਦੋਸ਼ੀ ਮੁਕੇਸ਼ ਨੂੰ ਝਟਕਾ, ਸੁਪਰੀਮ ਕੋਰਟ ਨੇ ਖ਼ਾਰਜ ਕੀਤੀ ਪਟੀਸ਼ਨ
. . .  about 5 hours ago
ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ ਸੁਪਰੀਮ ਕੋਰਟ ਵਲੋਂ ਖ਼ਾਰਜ
. . .  about 6 hours ago
ਜਾਪਾਨ 'ਚ ਲੱਗੇ ਭੂਚਾਲ ਦੇ ਤੇਜ਼ ਝਟਕੇ
. . .  about 6 hours ago
ਚੀਨ 'ਚ ਕੋਰੋਨਾ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 132
. . .  about 6 hours ago
ਅਜਨਾਲਾ ਖੇਤਰ 'ਚ ਹੋਈ ਗੜੇਮਾਰੀ
. . .  about 7 hours ago
ਨਿਊਜ਼ੀਲੈਂਡ 'ਚ ਅੱਜ ਪਹਿਲੀ ਟੀ-20 ਲੜੀ ਜਿੱਤਣ ਦੇ ਇਰਾਦੇ ਨਾਲ ਉੱਤਰੇਗਾ ਭਾਰਤ
. . .  about 8 hours ago
ਲਗਾਤਾਰ ਪੈ ਰਹੇ ਮੀਂਹ ਨੇ ਬਸੰਤ ਦਾ ਮਜ਼ਾ ਕੀਤਾ ਕਿਰਕਿਰਾ
. . .  about 8 hours ago
ਅੱਜ ਦਾ ਵਿਚਾਰ
. . .  about 8 hours ago
ਤਰਨਜੀਤ ਸੰਧੂ ਅਮਰੀਕਾ 'ਚ ਭਾਰਤ ਦੇ ਰਾਜਦੂਤ ਨਿਯੁਕਤ
. . .  1 day ago
ਸੁਖਦੇਵ ਸਿੰਘ ਢੀਂਡਸਾ ਦੇ ਨਾਲ ਹਨ 80 ਫ਼ੀਸਦੀ ਅਕਾਲੀ ਵਰਕਰ - ਪਰਮਿੰਦਰ ਢੀਂਡਸਾ
. . .  1 day ago
ਕੈਪਟਨ ਵੱਲੋਂ ਸੱਭਿਆਚਾਰਕ ਬੁੱਤ ਕਿਸੇ ਹੋਰ ਜਗ੍ਹਾ ਲਾਉਣ ਦੇ ਹੁਕਮ
. . .  1 day ago
ਸਭਿਆਚਾਰਕ ਬੁੱਤਾਂ ਦੇ ਵਿਵਾਦ ਸਬੰਧੀ ਮੀਂਹ ਦੇ ਬਾਵਜੂਦ ਧਰਨਾ ਜਾਰੀ
. . .  1 day ago
ਪਤੀ ਤੋਂ ਦੁਖੀ ਔਰਤ ਨੇ ਸ਼ੱਕੀ ਹਾਲਾਤਾਂ 'ਚ ਲਿਆ ਫਾਹਾ, ਮੌਤ
. . .  1 day ago
1.735 ਕਿੱਲੋ ਅਫ਼ੀਮ ਸਮੇਤ ਇੱਕ ਗ੍ਰਿਫ਼ਤਾਰ
. . .  1 day ago
ਗੜੇਮਾਰੀ ਕਾਰਨ ਫ਼ਸਲਾਂ ਦਾ ਭਾਰੀ ਨੁਕਸਾਨ
. . .  about 1 hour ago
ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ ਪੰਜ ਮੈਂਬਰ ਚੜ੍ਹੇ ਫ਼ਾਜ਼ਿਲਕਾ ਪੁਲਿਸ ਦੇ ਹੱਥੇ
. . .  about 1 hour ago
ਭਾਰੀ ਬਰਫ਼ਬਾਰੀ ਕਾਰਨ ਸ਼ਿਮਲਾ 'ਚ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ
. . .  about 1 hour ago
ਸਿੱਧੂ ਜਿਸ ਵੀ ਪਾਰਟੀ 'ਚ ਜਾਣਗੇ, 2022 'ਚ ਉਸੇ ਪਾਰਟੀ ਦੀ ਸਰਕਾਰ ਬਣੇਗੀ- ਬ੍ਰਹਮਪੁਰਾ
. . .  3 minutes ago
ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ ਸਾਹਮਣੇ ਆਉਣ ਮਗਰੋਂ ਮੋਹਾਲੀ ਹਵਾਈ ਅੱਡੇ 'ਤੇ ਮਰੀਜ਼ਾਂ ਹੋ ਰਹੀ ਹੈ ਥਰਮਲ ਸਕਰੀਨਿੰਗ
. . .  26 minutes ago
ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਵਲੋਂ ਭਲਕੇ ਸੁਣਾਇਆ ਜਾਵੇਗਾ ਫ਼ੈਸਲਾ
. . .  36 minutes ago
ਮੁੜ ਸ਼ੁਰੂ ਹੋਏ ਮੀਂਹ ਨੇ ਜਨ-ਜੀਵਨ ਕੀਤਾ ਪ੍ਰਭਾਵਿਤ
. . .  46 minutes ago
ਨਾਗਰਿਕਤਾ ਕਾਨੂੰਨ ਤਹਿਤ ਮੁਸਲਮਾਨਾਂ ਨੂੰ ਵੀ ਨਾਗਰਿਕਤਾ ਦਿੱਤੀ ਜਾਵੇ- ਭਾਈ ਲੌਂਗੋਵਾਲ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 30 ਭਾਦੋਂ ਸੰਮਤ 551

ਦਿੱਲੀ

ਕਾਲੀ ਸੂਚੀ 'ਚੋਂ ਹਟਾਏ ਗਏ ਸਿੱਖਾਂ ਨੂੰ ਪੰਜਾਬ ਪਰਤਣ 'ਤੇ ਤੰਗ ਨਾ ਕਰਨ ਦਾ ਭਰੋਸਾ ਦਿਵਾਉਣ ਕੈਪਟਨ- ਦਿੱਲੀ ਕਮੇਟੀ

ਨਵੀਂ ਦਿੱਲੀ, 14 ਸਤੰਬਰ (ਜਗਤਾਰ ਸਿੰਘ)- ਕੇਂਦਰ ਸਰਕਾਰ ਵਲੋਂ ਕਾਲੀ ਸੂਚੀ 'ਚੋਂ 312 ਸਿੱਖਾਂ ਦੇ ਨਾਂਅ ਕੱਢਣ ਮਗਰੋਂ ਹੁਣ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੰਗਤ ਨੂੰ ਇਹ ਭਰੋਸਾ ਦੁਆਉਣ ਕਿ ਇਨ੍ਹਾਂ ਸਿੱਖਾਂ ਦੇ ਵਾਪਸ ਪੰਜਾਬ ਪਰਤਣ 'ਤੇ ਪੰਜਾਬ ਪੁਲਿਸ ਇਨ੍ਹਾਂ ਨੂੰ ਅੱਤਵਾਦੀ ਮੰਨ ਕੇ ਤੰਗ ਨਹੀਂ ਕਰੇਗੀ | ਪ੍ਰੈੱਸ ਕਾਨਫਰੰਸ ਦੌਰਾਨ ਉਕਤ ਅਪੀਲ ਕਰਦੇ ਹੋਏ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਖੀ ਮਨਜਿੰਦਰ ਸਿੰਘ ਸਿਰਸਾ ਤੇ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਕਾਲੀ ਸੂਚੀ ਸਿੱਖਾਂ ਨਾਲ ਵੱਡੀ ਬੇਇਨਸਾਫੀ ਸੀ ਅਤੇ ਇਸ ਿਖ਼ਲਾਫ਼ ਦਿੱਲੀ ਕਮੇਟੀ ਨੇ ਅਦਾਲਤ 'ਚ ਲੜਾਈ ਲੜਨ 'ਚ ਕੋਈ ਕਸਰ ਨਹੀਂ ਛੱਡੀ | ਸਿਰਸਾ ਨੇ ਦੱਸਿਆ ਕਿ ਕੇਂਦਰ ਸਰਕਾਰ ਵਲੋਂ 24 ਫਰਵਰੀ 2018 ਨੂੰ ਦਿੱਤੇ ਹਲਫੀਆ ਬਿਆਨ ਵਿਚ ਦੱਸਿਆ ਕਿ ਸੂਚੀ ਵਿਚ ਕੁੱਲ 314 ਨਾਮ ਸਨ | ਇਨ੍ਹਾਂ ਵਿਚੋਂ ਸ਼ੁਰੂਆਤ ਤੌਰ 'ਤੇ 16 ਨਾਂਅ ਕੱਢੇ ਗਏ ਜੋ ਕਿ ਡੁਪਲੀਕੇਟ ਸਨ | ਇਸ ਤੋਂ ਬਾਅਦ ਸਾਲ 2016 ਦੇ ਜਨਵਰੀ, ਫਰਵਰੀ ਤੇ ਜੂਨ ਮਹੀਨੇ 'ਚ ਕ੍ਰਮਵਾਰ 148, 66 ਤੇ 11 ਨਾਂਅ ਹਟਾ ਦਿੱਤੇ | ਉਪਰੰਤ ਸਰਕਾਰ ਨੇ 24 ਜਨਵਰੀ 2019 ਨੂੰ ਹਲਫੀਆ ਬਿਆਨ ਦਾਇਰ ਕੀਤਾ ਜਿਸ ਵਿਚ ਦੱਸਿਆ ਕਿ 22 ਨਵੰਬਰ 2017 ਨੂੰ 69 ਨਾਮ ਸੂਚੀ ਵਿਚ ਸਨ ਅਤੇ 11 ਨਾਂਅ 18 ਅਪ੍ਰੈਲ 2018 ਨੂੰ ਕੱਟ ਦਿੱਤੇ ਗਏ, 27 ਨਵੰਬਰ 2018 ਨੂੰ 58 ਨਾਵਾਂ ਦੀ ਸਮੀਖਿਆ ਵਾਸਤੇ ਮੀਟਿੰਗ ਰੱਖੀ ਗਈ ਸੀ ਜਿਸ ਵਿਚ 11 ਨਾਮ ਗ੍ਰਹਿ ਮੰਤਰਾਲੇ ਨੇ, 4 ਨਾਮ ਬਿਊਰੋ ਆਫ ਇੰਮੀਗ੍ਰੇਸ਼ਨ ਨੇ ਤੇ 3 ਡੁਪਲੀਕੇਟ ਨਾਂਅ ਹਟਾਏ ਗਏ | ਉਪਰੰਤ 38 ਨਾਂਅ ਹੋਰ ਹਟਾ ਦਿੱਤੇ ਗਏ ਤੇ ਹੁਣ ਸਿਰਫ 2 ਨਾਮ ਬਾਕੀ ਰਹਿ ਗਏ ਹਨ | ਦਿੱਲੀ ਕਮੇਟੀ ਅਹੁਦੇਦਾਰਾਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਹੁਣ ਸੰਗਤ ਨੂੰ ਇਹ ਭਰੋਸਾ ਦੁਆਉਣ ਕਿ ਕੇਂਦਰ ਸਰਕਾਰ ਵਲੋਂ ਇਨ੍ਹਾਂ ਨੂੰ ਦੋਸ਼ ਮੁਕਤ ਕਰਾਰ ਦੇਣ ਦਾ ਫੈਸਲਾ ਪੰਜਾਬ ਵਿਚ ਇੰਨ ਬਿੰਨ ਲਾਗੂ ਹੋਵੇਗਾ ਅਤੇ ਵਤਨ ਪਰਤਣ ਵਾਲੇ ਸਿੱਖਾਂ ਨੂੰ ਬਿਨਾਂ ਵਜ੍ਹਾ ਤੰਗ ਪ੍ਰੇਸ਼ਾਨ ਨਹੀਂ ਕੀਤਾ ਜਾਵੇਗਾ |

ਨਵੀਂ ਪਾਰਟੀ ਬਣਾਉਣ ਤੋਂ ਪਹਿਲਾਂ ਦਿੱਲੀ ਕਮੇਟੀ 'ਚ ਫੰਡਾਂ ਦੀ ਦੁਰਵਰਤੋਂ ਦੀ ਸਚਾਈ ਸੰਗਤ ਸਾਹਮਣੇ ਪੇਸ਼ ਕਰਨ ਜੀ.ਕੇ.- ਆਗੂ

ਨਵੀਂ ਦਿੱਲੀ, 14 ਸਤੰਬਰ (ਜਗਤਾਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਗਦੀਪ ਸਿੰਘ ਕਾਹਲੋਂ, ਗੁਰਮੀਤ ਸਿੰਘ ਭਾਟੀਆ ਤੇ ਸਰਬਜੀਤ ਸਿੰਘ ਵਿਰਕ ਵਲੋਂ ਸਾਂਝੇ ਤੌਰ 'ਤੇ ਜਾਰੀ ਬਿਆਨ ਰਾਹੀਂ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੂੰ ਨਿਸ਼ਾਨਾ ...

ਪੂਰੀ ਖ਼ਬਰ »

ਰਾਮਲੀਲ੍ਹਾ 20 ਤੋਂ

ਜਲੰਧਰ, 14 ਸਤੰਬਰ (ਹਰਵਿੰਦਰ ਸਿੰਘ ਫੁੱਲ)-ਸ਼ਿਵ ਰਾਮ ਕਲਾ ਮੰਚ, ਸ੍ਰੀ ਰਾਮ ਲੀਲ੍ਹਾ ਕਮੇਟੀ ਮਾਡਲ ਹਾਊਸ ਵਲੋਂ ਸਥਾਨਕ ਕਲਾਕਾਰਾਂ ਦੇ ਸਹਿਯੋਗ ਨਾਲ ਰਾਮ ਲੀਲ੍ਹਾ ਦਾ ਮੰਚਨ 20 ਸਤੰਬਰ ਤੋਂ ਦੁਸਹਿਰਾ ਗਰਾਊਾਡ ਮਾਡਲ ਹਾਊਸ ਵਿਖੇ ਕੀਤਾ ਜਾ ਰਿਹਾ ਹੈ | ਇਸ ਸਬੰਧ 'ਚ ਰਾਮ ...

ਪੂਰੀ ਖ਼ਬਰ »

ਪਹਿਲੀ ਤੋਂ ਦਸਵੀਂ ਜਮਾਤ ਤੱਕ ਕਲਾ ਦੀ ਸਿੱਖਿਆ ਜ਼ਰੂਰੀ ਹੋਵੇਗੀ-ਸੀ.ਬੀ.ਐੱਸ.ਈ.

ਨਵੀਂ ਦਿੱਲੀ, 14 ਸਤੰਬਰ (ਬਲਵਿੰਦਰ ਸਿੰਘ ਸੋਢੀ)-ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (ਸੀ.ਬੀ.ਐੱਸ.ਈ.) ਨੇ ਆਪਣੇ ਅਧੀਨ ਸਕੂਲਾਂ ਨੂੰ ਕਿਹਾ ਹੈ ਕਿ ਉਹ ਪਹਿਲੀ ਜਮਾਤ ਤੋਂ ਲੈ ਕੇ 10ਵੀਂ ਜਮਾਤ ਤੱਕ ਕਲਾ ਦੀ ਸਿੱਖਿਆ ਸਕੂਲਾਂ ਵਿਚ ਜ਼ਰੂਰੀ ਦੇਣ ਕਿਉਂਕਿ ਸਿੱਖਿਆ ਅਤੇ ...

ਪੂਰੀ ਖ਼ਬਰ »

ਹੁਣ ਓਡ-ਈਵਨ 'ਤੇ ਸ਼ੁਰੂ ਹੋਈ ਰਾਜਨੀਤੀ

ਨਵੀਂ ਦਿੱਲੀ, 14 ਸਤੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਮੁੱਖ ਮੰਤਰੀ ਆਰਵਿੰਦ ਕੇਜਰੀਵਾਲ ਨੇ ਦਿੱਲੀ 'ਚ ਓਡ-ਈਵਨ ਫਾਰਮੂਲਾ ਲਾਗੂ ਕਰਨ ਦੇ ਐਲਾਨ ਤੋਂ ਬਾਅਦ ਰਾਜਨੀਤਕ ਪਾਰਟੀਆਂ ਨੇ ਆਪੋ-ਆਪਣੇ ਬਿਆਨ ਦਾਗਣੇ ਸ਼ੁਰੂ ਕਰ ਦਿੱਤੇ ਹਨ | ਇਸ ਫਾਰਮੂਲੇ ਪ੍ਰਤੀ ਆਮ ਆਦਮੀ ...

ਪੂਰੀ ਖ਼ਬਰ »

ਮਾਤਾ ਸੁੰਦਰੀ ਕਾਲਜ ਵਿਖੇ ਦਮਦਮੀ ਟਕਸਾਲ ਨੇ ਕਰਵਾਇਆ ਕੌਮਾਂਤਰੀ ਸੈਮੀਨਾਰ

ਨਵੀਂ ਦਿੱਲੀ, 14 ਸਤੰਬਰ (ਜਗਤਾਰ ਸਿੰਘ)- ਦਿੱਲੀ ਦੇ ਮਾਤਾ ਸੁੰਦਰੀ ਕਾਲਜ ਵਿਖੇ ਦਮਦਮੀ ਟਕਸਾਲ ਵਲੋਂ ਕਰਵਾਏ ਕੌਮਾਂਤਰੀ ਸੈਮੀਨਾਰ ਦੌਰਾਨ ਸੰਬੋਧਨ ਕਰਦੇ ਹੋਏ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਟਕਸਾਲ ਦੀ ਸ਼ਲਾਘਾ ...

ਪੂਰੀ ਖ਼ਬਰ »

ਪ੍ਰੀਖਿਆ ਦੇ ਸੈਂਪਲ ਪੇਪਰ ਨਾ ਮਿਲਣ 'ਤੇ ਵਿਦਿਆਰਥੀ ਹੋਏ ਪ੍ਰੇਸ਼ਾਨ

ਨਵੀਂ ਦਿੱਲੀ, 14 ਸਤੰਬਰ (ਬਲਵਿੰਦਰ ਸਿੰਘ ਸੋਢੀ)-ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (ਸੀ.ਬੀ.ਐੱਸ.ਈ.) ਵਲੋਂ 2020 ਵਿਚ ਹੋਣ ਵਾਲੀ ਸਕੂਲੀ ਪ੍ਰੀਖਿਆ ਦੇ ਪੈਟਰਨ 'ਚ ਕੁਝ ਤਬਦੀਲੀ ਕੀਤੀ ਹੈ ਪਰ ਵਿਦਿਆਰਥੀਆਂ ਕੋਲ ਅਜੇ ਤੱਕ ਸੈਂਪਲ ਪੇਪਰ ਨਹੀਂ ਪੁੱਜਿਆ, ਜਿਸ ਕਰਕੇ ...

ਪੂਰੀ ਖ਼ਬਰ »

ਪ੍ਰਦੂਸ਼ਣ ਜਾਂਚ ਕੇਂਦਰਾਂ ਵਲੋਂ ਕੀਤੀ ਜਾ ਰਹੀ ਹੈ ਮਨਮਾਨੀ

ਨਵੀਂ ਦਿੱਲੀ, 14 ਸਤੰਬਰ (ਬਲਵਿੰਦਰ ਸਿੰਘ ਸੋਢੀ)-ਟ੍ਰੈਫ਼ਿਕ ਨਿਯਮ ਲਾਗੂ ਹੋਣ ਅਤੇ ਦੂਸਰੇ ਪਾਸੇ ਟ੍ਰੈਫ਼ਿਕ ਪੁਲਿਸ ਵਲੋਂ ਕੀਤੀ ਜਾ ਰਹੀ ਸਖ਼ਤਾਈ ਕਾਰਨ ਚਾਲਾਨ ਦੇ ਡਰੋਂ ਲੋਕ ਆਪਣੀਆਂ ਗੱਡੀਆਂ ਦੇ ਪ੍ਰਦੂਸ਼ਣ ਦੀ ਜਾਂਚ ਕਰਵਾਉਣ ਲੱਗੇ ਹੋਏ ਹਨ ਅਤੇ ਪ੍ਰਦੂਸ਼ਣ ਜਾਂਚ ...

ਪੂਰੀ ਖ਼ਬਰ »

ਨਿਜ਼ਾਮੂਦੀਨ ਰੇਲਵੇ ਸਟੇਸ਼ਨ 'ਤੇ ਨਵਾਂ ਬਣੇਗਾ ਟਿਕਟ ਘਰ

ਨਵੀਂ ਦਿੱਲੀ, 14 ਸਤੰਬਰ (ਬਲਵਿੰਦਰ ਸਿੰਘ ਸੋਢੀ)-ਹਜ਼ਰਤ ਨਿਜ਼ਾਮੂਦੀਨ ਰੇਲਵੇ ਸਟੇਸ਼ਨ 'ਤੇ ਨਵਾਂ ਟਿਕਟ ਘਰ ਬਣਾਇਆ ਜਾਵੇਗਾ ਜੋ ਕਿ ਅਪ੍ਰੈਲ 2020 ਤੱਕ ਬਣ ਕੇ ਤਿਆਰ ਹੋ ਜਾਵੇਗਾ | ਇਸ ਨਵੇਂ ਟਿਕਟ ਘਰ 'ਤੇ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ ...

ਪੂਰੀ ਖ਼ਬਰ »

ਮੰਡੀ ਹਾਊਸ ਨੇੜੇ ਬਾਬਰ ਰੋਡ ਵਾਲੇ ਸਾਈਨ ਬੋਰਡ 'ਤੇ ਕਾਲਖ ਮਲ਼ੀ

ਨਵੀਂ ਦਿੱਲੀ, 14 ਸਤੰਬਰ (ਜਗਤਾਰ ਸਿੰਘ)- ਕੇਂਦਰੀ ਦਿੱਲੀ ਦੇ ਮੰਡੀ ਹਾਊਸ ਇਲਾਕੇ ਵਿਖੇ ਸਥਿਤ ਬੰਗਾਲੀ ਮਾਰਕਿਟ ਦੇ ਨੇੜੇ ਬਾਬਰ ਰੋਡ 'ਤੇ ਹਿੰਦੂ ਸੈਨਾ ਦੇ ਲੋਕਾਂ ਨੇ ਸਨਿਚਰਚਵਾਰ ਨੂੰ ਉਸ ਸਾਈਨ ਬੋਰਡ 'ਤੇ ਕਾਲਖ ਮਲ ਦਿੱਤੀ ਜਿਸ 'ਤੇ ਬਾਬਰ ਰੋਡ ਲਿਖਿਆ ਹੋਇਆ ਸੀ | ਇਸ ...

ਪੂਰੀ ਖ਼ਬਰ »

ਯੂਨਾਈਟਡ ਅਕਾਲੀ ਦਲ ਵਲੋਂ 312 ਸਿੱਖਾਂ ਦੇ ਨਾਂਅ ਕਾਲੀ ਸੂਚੀ 'ਚੋਂ ਹਟਾਉਣ 'ਤੇ ਮੋਦੀ ਸਰਕਾਰ ਦਾ ਧੰਨਵਾਦ

ਨਵੀਂ ਦਿੱਲੀ, 14 ਸਤੰਬਰ (ਏਜੰਸੀ)-ਯੂਨਾਈਟਡ ਅਕਾਲੀ ਦਲ (ਯੂ.ਏ.ਡੀ.) ਵਲੋਂ ਅੱਜ ਮੋਦੀ ਸਰਕਾਰ ਦਾ ਵਿਦੇਸ਼ਾਂ 'ਚ ਵਸਦੇ 312 ਸਿੱਖਾਂ ਦੇ ਨਾਂਅ ਕਾਲੀ ਸੂਚੀ 'ਚੋਂ ਹਟਾਉਣ ਲਈ ਧੰਨਵਾਦ ਕੀਤਾ ਗਿਆ ਹੈ, ਜਿਨ੍ਹਾਂ ਦੇ ਨਾਂਅ ਕਥਿਤ ਤੌਰ 'ਤੇ ਭਾਰਤ-ਵਿਰੋਧੀ ਗਤੀਵਿਧੀਆਂ 'ਚ ਸ਼ਾਮਿਲ ...

ਪੂਰੀ ਖ਼ਬਰ »

ਭਾਜਪਾ ਨਾਲ ਸਮਝੌਤਾ ਨਾ ਹੋਣ 'ਤੇ ਅਕਾਲੀ ਦਲ ਦੀ ਹਰਿਆਣਾ ਇਕਾਈ 'ਚ ਹੋ ਸਕਦੀ ਹੈ ਬਗਾਵਤ

ਸ਼ਾਹਬਾਦ ਮਾਰਕੰਡਾ, 14 ਸਤੰਬਰ (ਅਵਤਾਰ ਸਿੰਘ)- ਹਰਿਆਣਾ ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੀ ਹਰਿਆਣਾ ਇਕਾਈ ਨਾਲ ਜੁੜੇ ਸੀਨੀਅਰ ਅਕਾਲੀ ਨੇਤਾਵਾਂ ਦੀ ਅੰਬਾਲੇ ਨਜ਼ਦੀਕ ਇਕ ਗੁਪਤ ਬੈਠਕ ਹੋਈ ਹੈ | ਬੈਠਕ 'ਚ ਹੁਣ ਤੱਕ ਭਾਜਪਾ ਨਾਲ ਸ਼੍ਰੋਮਣੀ ...

ਪੂਰੀ ਖ਼ਬਰ »

ਅਮਰੀਕੀ ਹਮਲੇ 'ਚ ਹਮਜ਼ਾ ਬਿਨ ਲਾਦੇਨ ਮਾਰਿਆ ਗਿਆ-ਟਰੰਪ

ਵਾਸ਼ਿੰਗਟਨ, 14 ਸਤੰਬਰ (ਏਜੰਸੀ)-ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅੱਜ ਸਨਿਚਰਵਾਰ ਨੂੰ ਅਫ਼ਗਾਨਿਸਤਾਨ-ਪਾਕਿਸਤਾਨ ਖੇਤਰ 'ਚ ਅਮਰੀਕਾ ਦੇ ਅੱਤਵਾਦ ਵਿਰੋਧੀ ਆਪ੍ਰੇਸ਼ਨ 'ਚ ਅੱਤਵਾਦੀ ਸੰਗਠਨ ਅਲ-ਕਾਇਦਾ ਦੇ ਸੰਸਥਾਪਕ ਓਸਾਮਾ ਬਿਨ ਲਾਦੇਨ ਦੇ ਬੇਟੇ ਹਮਜ਼ਾ ...

ਪੂਰੀ ਖ਼ਬਰ »

ਰਾਜੀਵ ਕੁਮਾਰ ਸੀ.ਬੀ.ਆਈ. ਸਾਹਮਣੇ ਨਹੀਂ ਹੋਏ ਪੇਸ਼

ਕੋਲਕਾਤਾ, 14 ਸਤੰਬਰ (ਰਣਜੀਤ ਸਿੰਘ ਲੁਧਿਆਣਵੀ)-ਕੋਲਕਾਤਾ ਦੇ ਸਾਬਕਾ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ ਨੂੰ ਅੱਜ (ਸਨਿਚਰਵਾਰ) ਸਵੇਰੇ 10 ਵਜੇ ਸਾਲਟਲੇਕ ਸਥਿਤ ਸੀ.ਬੀ.ਆਈ. ਦਫ਼ਤਰ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਸੀ, ਪਰ ਉਹ ਪੇਸ਼ ਨਹੀਂ ਹੋਏ | ਕੋਲਕਾਤਾ ਹਾਈਕੋਰਟ ...

ਪੂਰੀ ਖ਼ਬਰ »

ਪਾਕਿਸਤਾਨ ਕੌਮਾਂਤਰੀ ਅਦਾਲਤ 'ਚ ਨਹੀਂ ਚੁੱਕ ਸਕਦਾ ਕਸ਼ਮੀਰ ਮਸਲਾ-ਪਾਕਿ ਕਾਨੂੰਨ ਮੰਤਰੀ

ਅੰਮਿ੍ਤਸਰ, 14 ਸਤੰਬਰ (ਸੁਰਿੰਦਰ ਕੋਛੜ)-ਭਾਰਤ ਸਰਕਾਰ ਦੇ ਕਸ਼ਮੀਰ 'ਚ ਧਾਰਾ 370 ਨੂੰ ਖ਼ਤਮ ਕਰਨ ਦੇ ਮਾਮਲੇ ਨੂੰ ਕੌਮਾਂਤਰੀ ਅਦਾਲਤ 'ਚ ਲੈ ਕੇ ਜਾਣ ਦੀ ਜ਼ਿੱਦ 'ਤੇ ਅੜੇ ਪਾਕਿਸਤਾਨ ਦੇ ਆਪਣੇ ਹੀ ਕਾਨੂੰਨ ਮੰਤਰੀ ਨੇ ਮੰਨਿਆ ਹੈ ਕਿ ਪਾਕਿ ਇਸ ਮਾਮਲੇ ਨੂੰ ਕੌਮਾਂਤਰੀ ...

ਪੂਰੀ ਖ਼ਬਰ »

ਸਿੰਧੂ ਦੇਸ਼ ਦੇ ਬਿਆਨ 'ਤੇ ਕੁਰੈਸ਼ੀ ਤੇ ਬਿਲਾਵਲ ਭਿੜੇ

ਅੰਮਿ੍ਤਸਰ, 14 ਸਤੰਬਰ (ਸੁਰਿੰਦਰ ਕੋਛੜ)¸ਪਾਕਿਸਤਾਨ ਪੀਪਲਜ਼ ਪਾਰਟੀ (ਪੀ. ਪੀ. ਪੀ.) ਦੇ ਪ੍ਰਮੁੱਖ ਬਿਲਾਵਲ ਭੁੱਟੋ ਨੇ ਬੀਤੇ ਦਿਨ ਕਿਹਾ ਸੀ ਕਿ ਜੇਕਰ ਇਮਰਾਨ ਖ਼ਾਨ ਦੀ ਸਰਕਾਰ ਨੇ ਤਾਨਾਸ਼ਾਹੀ ਜਾਰੀ ਰੱਖੀ ਤਾਂ ਪਾਕਿਸਤਾਨ ਤੋਂ ਵੱਖ ਹੋ ਕੇ ਸੂਬਾ ਸਿੰਧ 'ਸਿੰਧੂ ਦੇਸ਼' ...

ਪੂਰੀ ਖ਼ਬਰ »

ਅਫ਼ਗ਼ਾਨ ਸਰਹੱਦ ਨੇੜੇ ਗੋਲੀਬਾਰੀ 'ਚ 4 ਪਾਕਿ ਸੈਨਿਕਾਂ ਦੀ ਮੌਤ

ਅੰਮਿ੍ਤਸਰ, 14 ਸਤੰਬਰ (ਸੁਰਿੰਦਰ ਕੋਛੜ)¸ਪਾਕਿਸਤਾਨ ਫ਼ੌਜ ਦੇ ਮੀਡੀਆ ਵਿੰਗ ਇੰਟਰ ਸਰਵਿਸਿਜ਼ ਪਬਲਿਕ ਰਿਲੇਸ਼ਨਜ਼ (ਆਈ. ਐਸ. ਪੀ. ਆਰ.) ਨੇ ਕਿਹਾ ਕਿ ਅਫ਼ਗ਼ਾਨ ਸਰਹੱਦ ਨੇੜੇ ਅੱਤਵਾਦੀਆਂ ਵਲੋਂ ਕੀਤੀ ਗੋਲੀਬਾਰੀ ਦੀਆਂ ਦੋ ਵੱਖ-ਵੱਖ ਘਟਨਾਵਾਂ 'ਚ ਪਾਕਿ ਸੈਨਾ ਦੇ ਚਾਰ ...

ਪੂਰੀ ਖ਼ਬਰ »

ਭਾਜਪਾ ਵਲੋਂ ਸੰਜੈ ਜਾਇਸਵਾਲ ਬਿਹਾਰ ਤੇ ਸਤੀਸ਼ ਪੂਨੀਆ ਰਾਜਸਥਾਨ ਦੇ ਸੂਬਾ ਪ੍ਰਧਾਨ ਨਿਯੁਕਤ

ਨਵੀਂ ਦਿੱਲੀ, 14 ਸਤੰਬਰ (ਏਜੰਸੀ)- ਭਾਜਪਾ ਵਲੋਂ ਅੱਜ ਆਪਣੇ ਲੋਕ ਸਭਾ ਸੰਸਦ ਮੈਂਬਰ ਸੰਜੈ ਜਾਇਸਵਾਲ ਅਤੇ ਵਿਧਾਇਕ ਸਤੀਸ਼ ਪੂਨੀਆ ਨੂੰ ਕ੍ਰਮਵਾਰ ਬਿਹਾਰ ਤੇ ਰਾਜਸਥਾਨ ਦੇ ਸੂਬਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਭਾਜਪਾ ਵਲੋਂ ਜਾਰੀ ਹੋਏ ਬਿਆਨ 'ਚ ਦੱਸਿਆ ਗਿਆ ਹੈ ਕਿ ...

ਪੂਰੀ ਖ਼ਬਰ »

ਐਲ.ਪੀ.ਯੂ. ਵਿਖੇ ਦੋ ਦਿਨਾ ਅੰਤਰਰਾਸ਼ਟਰੀ ਕਾਨਫ਼ਰੰਸ

ਜਲੰਧਰ, 14 ਸਤੰਬਰ (ਰਣਜੀਤ ਸਿੰਘ ਸੋਢੀ)-ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਸਕੂਲ ਆਫ਼ ਮਕੈਨੀਕਲ ਇੰਜੀਨੀਅਰਿੰਗ ਨੇ ਦੋ ਦਿਨੀਂ ਅੰਤਰਰਾਸ਼ਟਰੀ ਕਾਨਫ਼ਰੰਸ (ਆਈ. ਸੀ. ਐਫ. ਐਮ. ਐਮ. ਪੀ-2019) ਦਾ ਆਯੋਜਨ ਫੰਕਸ਼ਨ ਮੈਟੀਰੀਅਲ, ਮੈਨੂਫੈਕਚਰਿੰਗ ਤੇ ਪਰਫਾਰਮੈਂਸਿਸ ਵਿਸ਼ੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX