ਤਾਜਾ ਖ਼ਬਰਾਂ


ਕਿਸਾਨਾਂ ਨੂੰ ਤੋਹਫ਼ਾ, ਸਰਕਾਰ ਵਲੋਂ ਰਬੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ 'ਚ ਵਾਧੇ ਦਾ ਐਲਾਨ
. . .  7 minutes ago
ਨਵੀਂ ਦਿੱਲੀ, 23 ਅਕਤੂਬਰ- ਕੇਂਦਰੀ ਕੈਬਨਿਟ ਨੇ ਦੀਵਾਲੀ ਤੋਂ ਪਹਿਲਾਂ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਅੱਜ ਕੇਂਦਰੀ ਕੈਬਨਿਟ ਦੀ ਬੈਠਕ ਹੋਈ, ਜਿਸ 'ਚ ਸਰਕਾਰ ਨੇ ਰਬੀ ਸੀਜ਼ਨ ਦੀਆਂ ਫ਼ਸਲਾਂ...
ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ, ਦਿੱਲੀ ਦੀਆਂ ਅਣ-ਅਧਿਕਾਰਿਤ ਕਾਲੋਨੀਆਂ ਹੋਣਗੀਆਂ ਨਿਯਮਿਤ
. . .  32 minutes ago
ਨਵੀਂ ਦਿੱਲੀ, 23 ਅਕਤੂਬਰ ਦਿੱਲੀ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਸਰਕਾਰ ਨੇ ਅੱਜ ਦਿੱਲੀ 'ਚ ਅਣ-ਅਧਿਕਾਰਿਤ ਕਾਲੋਨੀਆਂ ਨੂੰ ਨਿਯਮਿਤ ਕਰਨ...
550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਲਈ ਰੇਲ ਗੱਡੀਆਂ ਦੀ ਸੂਚੀ ਜਾਰੀ
. . .  49 minutes ago
ਨਵਾਂਸ਼ਹਿਰ, 23 ਅਕਤੂਬਰ (ਗੁਰਬਖ਼ਸ਼ ਸਿੰਘ ਮਹੇ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੇਲਵੇ ਵਿਭਾਗ ਵਲੋਂ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਅਤੇ ਹੋਰ ਰੇਲਵੇ...
ਗੜ੍ਹਸ਼ੰਕਰ ਵਿਖੇ ਸ਼੍ਰੋਮਣੀ ਕਮੇਟੀ ਕਾਲਜਾਂ ਦੇ 16ਵੇਂ ਖ਼ਾਲਸਾਈ ਖੇਡ ਉਤਸਵ ਦਾ ਸ਼ਾਨਦਾਰ ਆਗਾਜ਼
. . .  about 1 hour ago
ਗੜ੍ਹਸ਼ੰਕਰ, 23 ਅਕਤੂਬਰ (ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਉਚੇਰੀ ਸਿੱਖਿਆ ਕਾਲਜਾਂ ਦਾ 16ਵਾਂ ਖ਼ਾਲਸਾਈ ਖੇਡ ਉਤਸਵ ਸਥਾਨਕ ਬੱਬਰ ਅਕਾਲੀ ਮੈਮੋਰੀਅਲ...
ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਕਾਂਗਰਸ ਦੇ ਸੀਨੀਅਰ ਨੇਤਾਵਾਂ ਨਾਲ ਕੀਤੀ ਜਾਵੇਗੀ ਬੈਠਕ
. . .  about 1 hour ago
ਨਵੀਂ ਦਿੱਲੀ, 23 ਅਕਤੂਬਰ- ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਐੱਨ. ਆਰ. ਸੀ. ਦੇ ਮੁੱਦੇ 'ਤੇ...
ਸੁਲਤਾਨਵਿੰਡ 'ਚ ਨਸ਼ੇ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ
. . .  about 1 hour ago
ਸੁਲਤਾਨਵਿੰਡ, 23 ਅਕਤੂਬਰ (ਗੁਰਨਾਮ ਸਿੰਘ ਬੁੱਟਰ)- ਅੰਮ੍ਰਿਤਸਰ ਦੇ ਇਤਿਹਾਸਕ ਪਿੰਡ ਸੁਲਤਾਨਵਿੰਡ 'ਚ ਨਸ਼ਿਆਂ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ...
ਤਲਵੰਡੀ ਸਾਬੋ 'ਚ ਲੁਟੇਰਿਆ ਵਲੋਂ 17 ਲੱਖ ਰੁਪਏ ਦੀ ਲੁੱਟ
. . .  about 1 hour ago
ਤਲਵੰਡੀ ਸਾਬੋ, 23 ਅਕਤੂਬਰ (ਰਣਜੀਤ ਸਿੰਘ ਰਾਜੂ)- ਸਥਾਨਕ ਨੱਤ ਰੋਡ 'ਤੇ ਸਥਿਤ ਇੱਕ ਫਾਈਨੈਂਸ ਕੰਪਨੀ ਦੇ ਦਫ਼ਤਰ 'ਚੋਂ ਬੈਂਕ 'ਚ ਪੈਸੇ ਜਮਾ ਕਰਾਉਣ ਜਾ ਰਹੇ ਕੰਪਨੀ ਦੇ...
ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ ਮਿਲੀ ਜ਼ਮਾਨਤ
. . .  about 2 hours ago
ਨਵੀਂ ਦਿੱਲੀ, 23 ਅਕਤੂਬਰ- ਮਨੀ ਲਾਂਡਰਿੰਗ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ 25 ਹਜ਼ਾਰ ਰੁਪਏ ਦੇ ਨਿੱਜੀ ਮੁਚੱਲਕੇ 'ਤੇ ਜ਼ਮਾਨਤ ਦੇ ਦਿੱਤੀ...
ਪੰਜਾਬ ਹੋਮਗਾਰਡ ਦਾ ਮੁਲਾਜ਼ਮ ਹੋਇਆ ਠੱਗੀ ਦਾ ਸ਼ਿਕਾਰ
. . .  about 2 hours ago
ਗੁਰੂਹਰਸਹਾਏ, 23 ਅਕਤੂਬਰ (ਕਪਿਲ ਕੰਧਾਰੀ)- ਥਾਣਾ ਗੁਰੂਹਰਸਹਾਏ 'ਚ ਤਾਇਨਾਤ ਪੰਜਾਬ ਹੋਮਗਾਰਡ ਦੇ ਮੁਲਾਜ਼ਮ ਪ੍ਰਦੀਪ ਕੁਮਾਰ ਨਾਲ ਇੱਕ ਠੱਗ ਵਲੋਂ 11 ਹਜ਼ਾਰ ਰੁਪਏ ਦੀ ਠੱਗੀ...
ਇੰਗਲੈਂਡ 'ਚ ਟਰੱਕ 'ਚੋਂ ਮਿਲੀਆਂ 39 ਲੋਕਾਂ ਦੀਆਂ ਲਾਸ਼ਾਂ
. . .  about 2 hours ago
ਲੰਡਨ, 23 ਅਕਤੂਬਰ- ਇੰਗਲੈਂਡ ਦੇ ਐਸੈਕਸ ਕਾਊਂਟੀ 'ਚ ਇੱਕ ਟਰੱਕ 'ਚੋਂ 39 ਲੋਕਾਂ ਦੀਆਂ ਲਾਸ਼ਾਂ ਮਿਲੀਆਂ ਹਨ। ਬ੍ਰਿਟਿਸ਼ ਪੁਲਿਸ ਮੁਤਾਬਕ ਟਰੱਕ ਚਾਲਕ ਨੂੰ...
ਸੌਰਵ ਗਾਂਗੁਲੀ ਨੇ ਬੀ. ਸੀ. ਸੀ. ਆਈ. ਦੇ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ
. . .  about 3 hours ago
ਮੁੰਬਈ, 23 ਅਕਤੂਬਰ- ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਸੌਰਵ ਗਾਂਗੁਲੀ ਨੇ ਅੱਜ ਬੀ. ਸੀ. ਸੀ. ਆਈ. ਦੇ ਪ੍ਰਧਾਨ...
ਸਰਕਾਰ ਨੇ ਤੁਰਕੀ ਦੀ ਯਾਤਰਾ ਕਰਨ ਵਾਲੇ ਭਾਰਤੀਆਂ ਲਈ ਜਾਰੀ ਕੀਤੀ ਐਡਵਾਈਜ਼ਰੀ
. . .  about 3 hours ago
ਨਵੀਂ ਦਿੱਲੀ, 23 ਅਕਤੂਬਰ- ਭਾਰਤ ਸਰਕਾਰ ਨੇ ਤੁਰਕੀ ਦੀ ਯਾਤਰਾ ਕਰਨ ਵਾਲੇ ਭਾਰਤੀ ਨਾਗਰਿਕਾਂ ਨੂੰ ਐਡਵਾਈਜ਼ਰੀ ਜਾਰੀ ਕਰਕੇ ਸਾਵਧਾਨ ਰਹਿਣ ਨੂੰ ਕਿਹਾ ਹੈ। ਤੁਰਕੀ ਸਥਿਤ ਭਾਰਤੀ ਦੂਤਘਰ ਮੁਤਾਬਕ...
ਲੁਧਿਆਣਾ 'ਚ ਵਿਦਿਆਰਥਣ ਨੇ ਸਕੂਲ ਦੀ ਪੰਜਵੀਂ ਮੰਜ਼ਲ ਤੋਂ ਮਾਰੀ ਛਾਲ
. . .  about 3 hours ago
ਲੁਧਿਆਣਾ, 23 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਭਾਈ ਰਣਧੀਰ ਸਿੰਘ ਨਗਰ ਸਥਿਤ ਡੀ. ਏ. ਵੀ. ਸਕੂਲ 'ਚ ਅੱਜ ਦੁਪਹਿਰੇ ਇੱਕ ਵਿਦਿਆਰਥਣ ਨੇ ਪੰਜਵੀਂ ਮੰਜ਼ਲ ਤੋਂ ਛਾਲ ਮਾਰ...
ਅਬੋਹਰ 'ਚ ਲਾਪਤਾ ਹੋਏ 14 ਸਾਲਾ ਲੜਕੇ ਦੇ ਪਰਿਵਾਰਕ ਮੈਂਬਰਾਂ ਵਲੋਂ ਰੋਸ ਪ੍ਰਦਰਸ਼ਨ
. . .  about 3 hours ago
ਅਬੋਹਰ, 23 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)- ਅਬੋਹਰ ਦੇ ਨਵੀਂ ਆਬਾਦੀ ਇਲਾਕੇ ਤੋਂ ਲਾਪਤਾ ਹੋਏ 14 ਸਾਲਾ ਲੜਕੇ ਅਰਮਾਨ ਸੰਧੂ ਦੇ ਪਰਿਵਾਰਕ ਮੈਂਬਰਾਂ ਵਲੋਂ ਅੱਜ ਛੇਵੇਂ ਦਿਨ ਵੀ ਪੁਲਿਸ...
ਬਾਬਾ ਬਲਜੀਤ ਸਿੰਘ ਦਾਦੂਵਾਲ ਗ੍ਰਿਫ਼ਤਾਰ
. . .  about 4 hours ago
ਅੰਮ੍ਰਿਤਸਰ, 23 ਅਕਤੂਬਰ (ਰੇਸ਼ਮ ਸਿੰਘ)- ਸੰਤ ਸਮਾਜ ਦੇ ਆਗੂ ਬਾਬਾ ਬਲਜੀਤ ਸਿੰਘ ਦਾਦੂਵਾਲ ਨੂੰ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਵਲੋਂ ਗ੍ਰਿਫ਼ਤਾਰ ਕਰ ਲਿਆ ਗਿਆ...
ਸਿਧਰਾਮਈਆ ਵਲੋਂ ਕਰਨਾਟਕ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  about 4 hours ago
ਝਾਰਖੰਡ 'ਚ ਵਿਰੋਧੀ ਧਿਰਾਂ ਦੇ 6 ਵਿਧਾਇਕਾਂ ਨੇ ਫੜਿਆ ਭਾਜਪਾ ਦਾ 'ਪੱਲਾ'
. . .  about 4 hours ago
ਡੀ. ਜੀ. ਪੀ. ਦਿਲਬਾਗ ਸਿੰਘ ਨੇ ਦੱਸਿਆ- ਤਰਾਲ ਮੁਠਭੇੜ 'ਚ ਮਾਰਿਆ ਗਿਆ ਏ.ਜੀ.ਯੂ.ਐੱਚ. ਦਾ ਕਮਾਂਡਰ ਲਲਹਾਰੀ
. . .  about 5 hours ago
ਆਈ. ਐੱਨ. ਐਕਸ. ਮੀਡੀਆ ਮਾਮਲਾ : ਚਿਦੰਬਰਮ ਨੇ ਦਿੱਲੀ ਹਾਈਕੋਰਟ 'ਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ
. . .  about 5 hours ago
ਸੌਰਵ ਗਾਂਗੁਲੀ ਬਣੇ ਬੀ. ਸੀ. ਸੀ. ਆਈ. ਦੇ ਪ੍ਰਧਾਨ
. . .  about 5 hours ago
ਬੀ. ਸੀ. ਸੀ. ਆਈ. ਦੀ ਬੈਠਕ ਸ਼ੁਰੂ, ਗਾਂਗੁਲੀ ਅੱਜ ਬਣਨਗੇ ਪ੍ਰਧਾਨ
. . .  about 6 hours ago
ਕੇਰਲ ਦੀ ਅਦਾਲਤ ਵਲੋਂ ਫਰੈਂਕੋ ਮੁਲੱਕਲ ਤਲਬ
. . .  about 6 hours ago
ਜੇਲ੍ਹ 'ਚ ਬੰਦ ਹਵਾਲਾਤੀ ਦੀ ਭੇਦਭਰੇ ਹਾਲਾਤ 'ਚ ਮੌਤ
. . .  about 6 hours ago
ਪਾਕਿ ਵਲੋਂ ਦਰਿਆਈ ਪਾਣੀ ਰਾਹੀਂ ਭਾਰਤ 'ਚ ਭੇਜੀ ਗਈ ਪੰਜ ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  about 6 hours ago
ਪੰਜਾਬ ਦੇ ਪਹਿਲੇ ਪਰਾਲੀ ਬੈਂਕ ਲਈ ਖੇਤਾਂ 'ਚੋਂ ਪਰਾਲੀ ਇਕੱਠੀ ਕਰਨ ਦਾ ਕੰਮ ਸ਼ੁਰੂ
. . .  about 7 hours ago
ਮਾਰੇ ਗਏ ਤਿੰਨ ਅੱਤਵਾਦੀਆਂ ਦੀ ਹੋਈ ਪਹਿਚਾਣ
. . .  about 7 hours ago
ਸੋਨੀਆ ਗਾਂਧੀ ਨੇ ਤਿਹਾੜ ਜੇਲ੍ਹ 'ਚ ਬੰਦ ਡੀ.ਕੇ ਸ਼ਿਵ ਕੁਮਾਰ ਨਾਲ ਕੀਤੀ ਮੁਲਾਕਾਤ
. . .  about 7 hours ago
ਸਰਹੱਦ ਤੋਂ 25 ਕਰੋੜ ਦੇ ਮੁੱਲ ਦੀ ਹੈਰੋਇਨ ਬਰਾਮਦ
. . .  about 8 hours ago
ਆਂਧਰਾ ਪ੍ਰਦੇਸ਼ 'ਚ ਤਿੰਨ ਦਿਨ ਭਾਰੀ ਮੀਂਹ ਦੀ ਚੇਤਾਵਨੀ
. . .  about 8 hours ago
ਸੋਨੀਆ ਗਾਂਧੀ ਅੱਜ ਜੇਲ੍ਹ 'ਚ ਕਰਨਗੇ ਕਾਂਗਰਸੀ ਆਗੂ ਡੀ.ਕੇ ਸ਼ਿਵ ਕੁਮਾਰ ਨਾਲ ਮੁਲਾਕਾਤ
. . .  about 8 hours ago
ਘੁਸਪੈਠੀਆ ਲਈ ਬੰਗਾਲ 'ਚ ਨਜ਼ਰਬੰਦੀ ਕੇਂਦਰ ਬਣਾਉਣ ਇਜਾਜ਼ਤ ਨਹੀ - ਮਮਤਾ
. . .  about 8 hours ago
ਈ.ਵੀ.ਐੱਮ ਨਾਲ ਹੋ ਸਕਦੀ ਹੈ ਛੇੜਛਾੜ, ਮਹਾਰਾਸ਼ਟਰ ਕਾਂਗਰਸ ਪ੍ਰਧਾਨ ਨੇ ਚੋਣ ਕਮਿਸ਼ਨ ਨੂੰ ਲਿਖੀ ਚਿੱਠੀ
. . .  about 8 hours ago
700 ਕਿੱਲੋ ਪਟਾਕਿਆਂ ਸਮੇਤ ਇੱਕ ਗ੍ਰਿਫ਼ਤਾਰ
. . .  about 9 hours ago
ਅੱਜ ਦਾ ਵਿਚਾਰ
. . .  about 9 hours ago
ਨਵੀਂ ਦਿੱਲੀ : ਕਮਲੇਸ਼ ਤਿਵਾੜੀ ਹੱਤਿਆ ਕਾਂਡ ਦੇ ਦੋਵੇਂ ਦੋਸ਼ੀ ਗੁਜਰਾਤ ਏ ਟੀ ਐੱਸ ਨੇ ਫੜੇ
. . .  1 day ago
ਗੁਰਦੁਆਰਾ ਸਾਹਿਬ ਦੇ ਮਾਡਲ ਨਾਲ ਸਜਾਈ ਬੇੜੀ ਨੂੰ ਦੇਖਣ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ
. . .  1 day ago
ਬਾਲੀਵੁੱਡ ਗਾਇਕ ਸਵ.ਲਾਭ ਜੰਜੂਆ ਦੇ ਪਿਤਾ ਦਾ ਦੇਹਾਂਤ
. . .  1 day ago
ਮਾਨਸਾ ਪੁਲਿਸ ਵੱਲੋਂ ਛਾਪੇਮਾਰੀ ਦੌਰਾਨ 10 ਹਜ਼ਾਰ ਲੀਟਰ ਲਾਹਣ ਫੜੀ
. . .  1 day ago
ਕੈਨੇਡਾ ਵਿਚ ਰੂਬੀ ਸਹੋਤਾ ਦੇ ਮੈਂਬਰ ਪਾਰਲੀਮੈਂਟ ਬਣਨ ਤੇ ਖ਼ੁਸ਼ੀ ਵਿਚ ਲੱਡੂ ਵੰਡੇ
. . .  1 day ago
ਅਮਰੀਕ ਸਿੰਘ ਸਿੱਧੂ ਬਣੇ ਪੀ.ਏ.ਡੀ.ਬੀ ਗੁਰੂਹਰਸਹਾਏ ਦੇ ਚੇਅਰਮੈਨ
. . .  1 day ago
ਬੰਗਾ 'ਚ ਲੁਟੇਰੇ ਡੇਢ ਲੱਖ ਰੁਪਏ ਦੀ ਰਾਸ਼ੀ ਲੁੱਟ ਕੇ ਹੋਏ ਫ਼ਰਾਰ
. . .  1 day ago
ਗੜ੍ਹਸ਼ੰਕਰ ਵਿਖੇ ਕੱਲ੍ਹ ਤੋਂ ਸ਼ੁਰੂ ਹੋਵੇਗਾ 16ਵਾਂ ਖ਼ਾਲਸਾਈ ਖੇਡ ਉਤਸਵ
. . .  about 1 hour ago
ਪੰਜਾਬ ਦੇ ਅੰਦਰ ਜਾਅਲੀ ਡਿਗਰੀਆਂ 'ਤੇ ਕੀਤੀ ਜਾ ਰਹੀ ਪ੍ਰੈਕਟਿਸ : ਸਿਵਲ ਸਰਜਨ
. . .  about 1 hour ago
ਸਾਢੇ ਸੱਤ ਕਿੱਲੋ ਤੋਂ ਵਧੇਰੇ ਹੈਰੋਇਨ ਸਮੇਤ ਗ੍ਰਿਫ਼ਤਾਰ ਨਸ਼ਾ ਤਸਕਰਾਂ ਨੂੰ ਅਦਾਲਤ ਨੇ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  about 1 hour ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ
. . .  about 1 hour ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਵਲੋਂ ਚਲਾਇਆ ਜਾ ਰਿਹਾ ਹੈ ਸਰਚ ਆਪਰੇਸ਼ਨ
. . .  about 1 hour ago
ਨੱਡਾ ਵੱਲੋਂ ਭਾਜਪਾ ਦੇ ਜਨਰਲ ਸਕੱਤਰਾਂ ਨਾਲ ਮੀਟਿੰਗ
. . .  about 1 hour ago
ਜੇਲ੍ਹ 'ਚ ਬੰਦ ਨਵਾਜ਼ ਸ਼ਰੀਫ਼ ਦੀ ਹਾਲਤ ਵਿਗੜੀ, ਹਸਪਤਾਲ 'ਚ ਕਰਾਇਆ ਗਿਆ ਦਾਖ਼ਲ
. . .  14 minutes ago
ਅਫ਼ਗ਼ਾਨਿਸਤਾਨ : ਤਾਲਿਬਾਨ ਹਮਲੇ 'ਚ ਮਾਰੇ ਗਏ 19 ਸੁਰੱਖਿਆ ਅਧਿਕਾਰੀ, ਦੋ ਜ਼ਖਮੀ
. . .  59 minutes ago
ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਗੁਰਤਾਗੱਦੀ ਦਿਵਸ ਮੌਕੇ ਜਥੇਦਾਰ ਅਕਾਲ ਤਖ਼ਤ ਦੀ ਅਗਵਾਈ ਹੇਠ ਹੋਇਆ ਸਮਾਗਮ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 30 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਸਾਰੀਆਂ ਸਰਕਾਰਾਂ ਦਾ ਉਦੇਸ਼ ਸਮਾਜ ਦਾ ਸੁਖ ਹੋਣਾ ਚਾਹੀਦਾ ਹੈ। -ਜਾਰਜ ਵਾਸ਼ਿੰਗਟਨ

ਜਲੰਧਰ

ਰਾਮਾ ਮੰਡੀ ਤੋਂ ਸ਼ਹਿਰ ਨੂੰ ਆਉਣ ਵਾਲੇ ਟ੍ਰੈਫਿਕ ਨੂੰ ਪੀ. ਏ. ਪੀ. ਚੌ ਕ 'ਚ ਨਾ ਰੋਕਿਆ ਜਾਵੇ

ਜਲੰਧਰ, 14 ਸਤੰਬਰ (ਜਸਪਾਲ ਸਿੰਘ)-ਪੀ. ਏ. ਪੀ. ਫਲਾਈਓਵਰ ਬੇਸ਼ੱਕ ਬਣ ਕੇ ਤਿਆਰ ਹੋ ਚੁੱਕਾ ਹੈ, ਪਰ ਇਸ ਦਾ ਇਕ ਪਾਸੇ ਦਾ ਡਿਜ਼ਾਈਨ ਗਲਤ ਹੋਣ ਕਾਰਨ ਅਜੇ ਤੱਕ ਇਸ ਨੂੰ ਪੂਰੀ ਤਰ੍ਹਾਂ ਚਾਲੂ ਨਹੀਂ ਕੀਤਾ ਜਾ ਸਕਿਆ ਹੈ, ਜਿਸ ਕਾਰਨ ਰਾਮਾ ਮੰਡੀ ਤੋਂ ਅੰਮਿ੍ਤਸਰ ਵੱਲ ਜਾਣ ਵਾਲਾ ਟ੍ਰੈਫਿਕ ਅਜੇ ਪੁਲ ਦੇ ਹੇਠੋਂ ਹੀ ਚਲਾਇਆ ਜਾ ਰਿਹਾ ਹੈ | ਹਾਲਾਂਕਿ ਪ੍ਰਸ਼ਾਸਨ ਅਤੇ ਟ੍ਰੈਫਿਕ ਪੁਲਿਸ ਵਲੋਂ ਰਾਮਾ ਮੰਡੀ ਤੋਂ ਅੰਮਿ੍ਤਸਰ ਨੂੰ ਮੁੜਨ ਵਾਲੇ ਟ੍ਰੈਫਿਕ ਅਤੇ ਜਲੰਧਰ ਸ਼ਹਿਰ ਵੱਲ ਨੂੰ ਸਿੱਧੇ ਜਾਣ ਵਾਲੇ ਟ੍ਰੈਫ਼ਿਕ ਨੂੰ ਅਲੱਗ-ਅਲੱਗ ਕਰਨ ਲਈ ਸੜਕ ਦੇ ਵਿਚਕਾਰ ਇਕ ਡਿਵਾਈਡਰ ਬਣਾਇਆ ਗਿਆ ਹੈ ਪਰ ਅਕਸਰ ਅੰਮਿ੍ਤਸਰ ਵੱਲ ਨੂੰ ਜਾਣ ਵਾਲੇ ਲੋਕਾਂ ਵਲੋਂ ਲਾਲ ਬੱਤੀ ਹੋਣ 'ਤੇ ਜਾਣਬੁੱਝ ਕੇ ਆਪਣੇ ਵਾਹਨ ਜਲੰਧਰ ਸ਼ਹਿਰ ਵੱਲ ਨੂੰ ਜਾਣ ਵਾਲੀ ਲਾਈਨ 'ਚ ਵੀ ਖੜ੍ਹੇ ਕਰ ਦਿੱਤੇ ਜਾਂਦੇ ਹਨ ਜਿਸ ਕਾਰਨ ਕੁੱਝ ਲੋਕਾਂ ਦੀ ਗਲਤੀ ਦਾ ਖਮਿਆਜਾ ਵੱਡੀ ਗਿਣਤੀ ਲੋਕਾਂ ਨੂੰ ਆਵਾਜਾਈ ਦੇ ਰੂਪ 'ਚ ਭੁਗਤਣਾ ਪੈਂਦਾ ਹੈ ਤੇ ਪੀ. ਏ. ਪੀ. ਚੌਕ 'ਚ ਅਕਸਰ ਜਾਮ ਲੱਗਾ ਰਹਿੰਦਾ ਹੈ, ਜਿਸ ਵੱਲ ਟ੍ਰੈਫ਼ਿਕ ਪੁਲਿਸ ਵਲੋਂ ਵੀ ਕੋਈ ਧਿਆਨ ਨਹੀਂ ਦਿੱਤਾ ਜਾਂਦਾ | ਜਲੰਧਰ ਸ਼ਹਿਰ ਵੱਲ ਨੂੰ ਜਾਣ ਵਾਲੇ ਟ੍ਰੈਫ਼ਿਕ ਨੂੰ ਹਰੀ ਬੱਤੀ ਹੋਣ 'ਤੇ ਵੀ ਅਜਿਹੇ ਵਾਹਨ ਚਾਲਕ ਰਸਤਾ ਨਹੀਂ ਦਿੰਦੇ ਤੇ ਅੰਮਿ੍ਤਸਰ ਵੱਲ ਨੂੰ ਮੁੜਨ ਲਈ ਹਰੀ ਬੱਤੀ ਦਾ ਇੰਤਜ਼ਾਰ ਕਰਦੇ ਹਨ, ਜਿਸ ਕਾਰਨ ਸ਼ਹਿਰ ਨੂੰ ਜਾਣ ਲਈ ਹਰੀ ਬੱਤੀ ਹੋਣ ਦੇ ਬਾਵਜੂਦ ਵੀ ਲੋਕ ਸ਼ਹਿਰ ਵੱਲ ਨੂੰ ਨਹੀਂ ਜਾ ਸਕਦੇ | ਅੰਮਿ੍ਤਸਰ ਵੱਲ ਨੂੰ ਜਾਣ ਵਾਲੇ ਵਾਹਨਾਂ ਵਲੋਂ ਗਲਤ ਲਾਈਨ 'ਚ ਵਾਹਨ ਖੜ੍ਹੇ ਕੀਤੇ ਜਾਣ ਕਾਰਨ ਕਈ ਵਾਰ ਪਿਛਲੇ ਵਾਹਨ ਚਾਲਕ, ਜਿਨ੍ਹਾਂ ਨੇ ਸਿੱਧੇ ਜਲੰਧਰ ਸ਼ਹਿਰ ਨੂੰ ਜਾਣਾ ਹੁੰਦਾ ਹੈ ਵਲੋਂ ਇਸ ਗੱਲ ਦਾ ਵਿਰੋਧ ਕੀਤੇ ਜਾਣ 'ਤੇ ਹਾਲਾਤ ਲੜਾਈ ਝਗੜੇ ਵਾਲੇ ਵੀ ਬਣ ਜਾਂਦੇ ਹਨ | ਰਾਹਗੀਰਾਂ ਅਤੇ ਲੋਕਾਂ ਦੀ ਮੰਗ ਹੈ ਕਿ ਪ੍ਰਸ਼ਾਸਨ ਨੂੰ ਇਸ ਸਮੱਸਿਆ ਵੱਲ ਤੁਰੰਤ ਧਿਆਨ ਦੇਣਾ ਚਾਹੀਦਾ ਹੈ | ਉਨ੍ਹਾਂ ਸੁਝਾਅ ਦਿੱਤਾ ਕਿ ਅੰਮਿ੍ਤਸਰ ਅਤੇ ਜਲੰਧਰ ਸ਼ਹਿਰ ਵੱਲ ਨੂੰ ਜਾਣ ਵਾਲੇ ਟ੍ਰੈਫ਼ਿਕ ਨੂੰ ਵੱਖ ਕਰਨ ਲਈ ਬਣਾਏ ਗਏ ਡਿਵਾਈਡਰ ਨੂੰ ਥੋੜ੍ਹਾ
ਬੀ. ਐਸ. ਐਫ. ਚੌਾਕ ਵੱਲ ਨੂੰ ਹੋਰ ਵਧਾ ਦਿੱਤਾ ਜਾਣਾ ਚਾਹੀਦਾ ਹੈ, ਤਾਂ ਜੋ ਅੰਮਿ੍ਤਸਰ ਵੱਲ ਨੂੰ ਜਾਣ ਵਾਲੇ ਲੋਕਾਂ ਵਲੋਂ ਜੇਕਰ ਜਾਣਬੁੱਝ ਕੇ ਗਲਤ ਲਾਈਨ 'ਚ ਆਪਣੇ ਵਾਹਨ ਲਿਆਂਦੇ ਵੀ ਜਾਂਦੇ ਹਨ ਤਾਂ ਉਨ੍ਹਾਂ ਨੂੰ ਉਥੋਂ ਮੁੜਨ ਲਈ ਥਾਂ ਨਾ ਦਿੱਤੀ ਜਾਵੇ ਤੇ ਉਨ੍ਹਾਂ ਨੂੰ ਬੀ. ਐਸ. ਐਫ. ਚੌਾਕ ਤੋਂ ਉੱਪਰ ਦੀ ਘੁੰਮ ਕੇ ਆਉਣਾ ਪਵੇ, ਜਿਸ ਨਾਲ ਟ੍ਰੈਫ਼ਿਕ ਮੁਲਾਜ਼ਮਾਂ ਨੂੰ ਵੀ ਬਹੁਤੀ ਪ੍ਰੇਸ਼ਾਨੀ ਨਹੀਂ ਉਠਾਉਣੀ ਪਵੇਗੀ ਅਤੇ ਰਾਮਾ ਮੰਡੀ ਤੋਂ ਸ਼ਹਿਰ ਦੀ ਤਰਫ ਆਉਣ ਵਾਲਾ ਟ੍ਰੈਫ਼ਿਕ ਸਿੱਧਾ ਚੱਲਦਾ ਰਹੇਗਾ | ਐਡਵੋਕੇਟ ਭੁਪਿੰਦਰ ਸਿੰਘ ਲਾਲੀ ਨੇ ਕਿਹਾ ਕਿ ਰਾਮਾ ਮੰਡੀ ਦੀ ਤਰਫੋਂ ਸ਼ਹਿਰ ਅੰਦਰ ਦਾਖਲ ਹੋਣ ਵਾਲੇ ਟ੍ਰੈਫ਼ਿਕ ਨੂੰ ਪੀ. ਏ. ਪੀ. ਬੱਤੀਆਂ 'ਤੇ ਰੋਕਣ ਦੀ ਲੋੜ ਹੀ ਨਹੀਂ ਹੈ ਤੇ ਡਿਵਾਈਡਰ ਨੂੰ ਥੋੜ੍ਹਾ ਜਿਹਾ ਅੱਗੇ ਤੱਕ ਵਧਾ ਕੇ ਸ਼ਹਿਰ ਵੱਲ ਨੂੰ ਜਾਣ ਵਾਲਾ ਟ੍ਰੈਫ਼ਿਕ ਸਿੱਧਾ ਚੱਲਦਾ ਰਹਿਣ ਦੇਣਾ ਚਾਹੀਦਾ ਹੈ ਤੇ ਬੱਤੀਆਂ ਕੇਵਲ ਅੰਮਿ੍ਤਸਰ ਵੱਲ ਪਾਸੇ ਮੁੜਨ ਵਾਲੇ ਵਾਹਨਾਂ ਲਈ ਹੀ ਹੋਣੀਆਂ ਚਾਹੀਦੀਆਂ ਹਨ | ਉਨ੍ਹਾਂ ਮੰਗ ਕੀਤੀ ਕਿ ਸਿਵਲ ਪ੍ਰਸ਼ਾਸਨ ਅਤੇ ਟ੍ਰੈਫ਼ਿਕ ਪੁਲਿਸ ਨੂੰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ ਤੇ ਲੋਕਾਂ ਨੂੰ ਬੇਵਜ੍ਹਾ ਲੱਗਣ ਵਾਲੇ ਜਾਮ ਤੋਂ ਛੁਟਕਾਰਾ ਦਿਵਾਉਣ ਲਈ ਜਲਦ ਪਹਿਲਕਦਮੀ ਕਰਨੀ ਚਾਹੀਦੀ ਹੈ |

ਟ੍ਰੈਫ਼ਿਕ ਜਾਮ ਹੋਣ ਕਾਰਨ ਪੀ. ਏ. ਪੀ. ਫਲਾਈ ਓਵਰ ਦਾ ਦੂਜਾ ਹਿੱਸਾ ਕੁਝ ਸਮੇਂ ਲਈ ਕੀਤਾ ਚਾਲੂ

ਜਲੰਧਰ ਛਾਉਣੀ, 14 ਸਤੰਬਰ (ਪਵਨ ਖਰਬੰਦਾ)-ਉਸਾਰੀ ਪੂਰੀ ਹੋਣ ਦੇ ਬਾਵਜੂਦ ਤੇ ਬੇਤਰਤੀਬ ਢੰਗ ਨਾਲ ਬਣੇ ਪੀ. ਏ. ਪੀ. ਫਲਾਈ ਓਵਰ ਦੇ ਦੂਜੇ ਹਿੱਸੇ ਨੂੰ ਟ੍ਰੈਫ਼ਿਕ ਪੁਲਿਸ ਦੇ ਕਰਮਚਾਰੀਆਂ ਵਲੋਂ ਦੋਪਹੀਆ ਵਾਹਨ ਚਾਲਕਾਂ ਲਈ ਚਾਲੂ ਕਰ ਦਿੱਤਾ ਗਿਆ, ਜਿਸ ਦਾ ਮੁੱਖ ਕਾਰਨ ਅੱਜ ...

ਪੂਰੀ ਖ਼ਬਰ »

ਆਸ਼ਰਮ 'ਚੋਂ ਭੱਜਣ ਦੀ ਕੋਸ਼ਿਸ਼ ਕਰਦੀ ਲੜਕੀ ਹੋਈ ਜ਼ਖ਼ਮੀ

ਜਲੰਧਰ, 14 ਸਤੰਬਰ (ਐੱਮ. ਐੱਸ. ਲੋਹੀਆ)-ਹੁਸ਼ਿਆਰਪੁਰ ਤੋਂ ਜਲੰਧਰ ਦੇ ਗਾਂਧੀ ਵਨਿਤਾ ਆਸ਼ਰਮ 'ਚ ਆਈ ਇਕ ਲੜਕੀ ਵਲੋਂ ਆਸ਼ਰਮ 'ਚੋਂ ਭੱਜਣ ਦੀ ਕੋਸ਼ਿਸ਼ ਕਰਦੇ ਸਮੇਂ ਦੂਜੀ ਮੰਜ਼ਿਲ ਦੇ ਬਾਥਰੂਮ 'ਚੋਂ ਛਲਾਂਗ ਮਾਰੀ ਗਈ, ਇਸ ਦੌਰਾਨ ਉਸ ਨੂੰ ਮਾਮੂਲੀ ਸੱਟਾਂ ਲੱਗ ਗਈਆਂ, ਜਿਸ ...

ਪੂਰੀ ਖ਼ਬਰ »

ਲਾਂਬੜਾ 'ਚ ਦੁਕਾਨਦਾਰ ਨਾਲ ਠੱਗੀ, ਮੋਬਾਈਲ ਫ਼ੋਨ ਲੈ ਕੇ ਰਫ਼ੂ ਚੱਕਰ

ਲਾਂਬੜਾ, 14 ਸਤੰਬਰ (ਕੁਲਜੀਤ ਸਿੰਘ ਸੰਧੂ)-ਲਾਂਬੜਾ ਬਾਜ਼ਾਰ 'ਚ ਇਕ ਠੱਗ ਵਲੋਂ ਇਕ ਦੁਕਾਨਦਾਰ ਨਾਲ ਆਪਣੇ ਹੀ ਅੰਦਾਜ਼ 'ਚ ਠੱਗੀ ਮਾਰਨ ਦਾ ਸਮਾਚਾਰ ਹੈ | ਜਾਣਕਾਰੀ ਦਿੰਦੇ ਸੰਨੀ ਵਾਸੀ ਲੁਹਾਰਾ ਨੇ ਦੱਸਿਆ ਕਿ ਉਹ ਲਾਂਬੜਾ 'ਚ ਸੰਨੀ ਗਾਰਮੈਂਟਸ ਨਾਂਅ ਦੀ ਦੁਕਾਨ ਕਰਦਾ ਹੈ | ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਗੁਰੂ ਅਮਰਦਾਸ ਕਮੇਟੀ ਡਿਫ਼ੈਂਸ ਕਾਲੋਨੀ ਦੇ ਪ੍ਰਧਾਨ ਪ੍ਰਮਾਤਮਾ ਸਿੰਘ ਦਾ ਦਿਹਾਂਤ

ਸ: ਪਮਾਤਮਾ ਸਿੰਘ ਬੁਹਤ ਹੀ ਮਿਲਣ ਸਾਰ, ਸ਼ਾਂਤ ਸੁਭਾਅ ਤੇ ਧਾਰਮਿਕ ਵਿਚਾਰਾਂ ਵਾਲੇ ਵਿਅਕਤੀ ਸਨ | ਜਿਨ੍ਹਾਂ ਨੇ ਲੰਬਾ ਸਮਾਂ ਅਦਾਰਾ 'ਅਜੀਤ' 'ਚ ਵੀ ਆਪਣੀਆਂ ਸੇਵਾਵਾਂ ਦਿੱਤੀਆਂ | ਉਨ੍ਹਾਂ ਦੇ ਅਕਾਲ ਚਲਾਣਾ ਕਰ ਜਾਣ ਨਾਲ ਸਮੂਹ 'ਅਜੀਤ' ਪਰਿਵਾਰ ਉਨ੍ਹਾਂ ਨੂੰ ਆਪਣੀ ...

ਪੂਰੀ ਖ਼ਬਰ »

ਕੌਮੀ ਲੋਕ ਅਦਾਲਤ 'ਚ 2080 ਕੇਸਾਂ ਦਾ ਮੌਕੇ 'ਤੇ ਨਿਪਟਾਰਾ

ਜਲੰਧਰ, 14 ਸਤੰਬਰ (ਚੰਦੀਪ ਭੱਲਾ)-ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਜਲੰਧਰ ਵਲੋਂ ਕੌਮੀ ਲੋਕ ਅਦਾਲਤ ਦਾ ਆਯੋਜਨ ਜੁਡੀਸ਼ੀਅਲ ਅਦਾਲਤਾਂ 'ਚ ਲੰਬਿਤ ਸਿਵਲ ਤੇ ...

ਪੂਰੀ ਖ਼ਬਰ »

ਡੀ. ਸੀ. ਪੀ. ਬਲਕਾਰ ਸਿੰਘ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਜਲੰਧਰ, 14 ਸਤੰਬਰ (ਐੱਮ. ਐੱਸ. ਲੋਹੀਆ)-ਡੀ. ਸੀ. ਪੀ. ਬਲਕਾਰ ਸਿੰਘ ਨੇ ਸ਼ਹਿਰ 'ਚ ਅਮਨ-ਅਮਾਨ ਬਣਾਈ ਰੱਖਣ ਲਈ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ | ਇਨ੍ਹਾਂ ਹੁਕਮਾਂ ਤਹਿਤ ਪੁਲਿਸ ਕਮਿਸ਼ਨਰੇਟ ਜਲੰਧਰ ਦੀ ਹੱਦ ਅੰਦਰ ਆਉਂਦਾ ਕੋਈ ਵੀ ਰੈਸਟੋਰੈਂਟ, ਬਾਰ, ਪੱਬ ਜਾਂ ...

ਪੂਰੀ ਖ਼ਬਰ »

ਵਿਰਾਸਤੀ ਖੇਡ ਗਤਕੇ ਦੀ ਪ੍ਰਫੁੱਲਤਾ ਵੱਲ ਸਰਕਾਰਾਂ ਵੱਧ ਧਿਆਨ ਦੇਣ-ਬਾਬਾ ਦਿਲਾਵਰ ਸਿੰਘ

ਜਲੰਧਰ, 14 ਸਤੰਬਰ (ਜਤਿੰਦਰ ਸਾਬੀ)-ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਵਿਖੇ ਨੈਸ਼ਨਲ ਗਤਕਾ ਐਸੋਸੀਏਸ਼ਨ ਆਫ਼ ਇੰਡੀਆ ਵਲੋਂ ਸ੍ਰੀ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 5 ਰੋਜ਼ਾ ਗਤਕਾ ਕੋਚਿੰਗ ਕੈਂਪ ਦਾ ਉਦਘਾਟਨ ਸੰਤ ਬਾਬਾ ਦਿਲਾਵਰ ਸਿੰਘ ...

ਪੂਰੀ ਖ਼ਬਰ »

ਏ. ਸੀ. ਪੀ. ਕੈਂਟ ਮੇਜਰ ਸਿੰਘ ਦਾ ਟੱਕਰ ਤੇ ਰਾਜੂ ਵਲੋਂ ਸਵਾਗਤ

ਜਲੰਧਰ ਛਾਉਣੀ, 14 ਸਤੰਬਰ (ਪਵਨ ਖਰਬੰਦਾ)-ਏ. ਸੀ. ਪੀ. ਕੈਂਟ ਮੇਜਰ ਸਿੰਘ ਵਲੋਂ ਆਪਣਾ ਅਹੁਦਾ ਸੰਭਾਲ ਲਿਆ ਗਿਆ ਹੈ ਤੇ ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਗੁਰਸ਼ਰਨ ਸਿੰਘ ਟੱਕਰ, ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਜ ਕੁਮਾਰ ਰਾਜੂ ਸਮੇਤ ਜਲੰਧਰ ਛਾਉਣੀ ...

ਪੂਰੀ ਖ਼ਬਰ »

ਚਿਟਕਾਰਾ ਡੈਲੀਗੇਟ ਕਮੇਟੀ ਦੇ ਮੈਂਬਰ ਬਣੇ

ਜਲੰਧਰ, 14 ਸਤੰਬਰ (ਸ਼ਿਵ)-ਆਲ ਇੰਡੀਆ ਰਬੜ ਇੰਡਸਟਰੀਜ਼ ਦੇ ਵੈਸਟਰਨ ਰੀਜਨ ਦੋਆਬਾ ਦੇ ਨੈਸ਼ਨਲ ਰਬੜ ਕਾਨਫ਼ਰੰਸ -2019 ਹੁਣ 30 ਸਤੰਬਰ ਤੋਂ 1 ਅਕਤੂਬਰ ਤੱਕ ਮੁੰਬਈ 'ਚ ਕਰਵਾਈ ਜਾ ਰਹੀ ਹੈ | ਜਿਸ ਦੇ ਚੀਫ਼ ਕਨਵੀਨਰ ਸ਼ਸ਼ੀ ਸਿੰਘ ਹੋਣਗੇ | ਹਰਵਿੰਦਰ ਸਿੰਘ ਚਿਟਕਾਰਾ ਨੂੰ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਨਮਾਨਿਤ ਕਰੇ-ਲੱਕੀ

ਜਲੰਧਰ, 14 ਸਤੰਬਰ (ਜਸਪਾਲ ਸਿੰਘ)-ਕਾਂਗਰਸ ਲੇਬਰ ਸੈੱਲ ਦੇ ਸੂਬਾ ਕੋ ਚੇਅਰਮੈਨ ਮਲਵਿੰਦਰ ਸਿੰਘ ਲੱਕੀ ਨੇ ਵਿਦੇਸ਼ਾਂ 'ਚ ਰਹਿੰਦੇ ਸਿੱਖਾਂ ਦੀ ਕਾਲੀ ਸੂਚੀ ਖਤਮ ਕਰਵਾਉਣ 'ਚ ਮੁੱਖ ਮੰਤਰੀ ਵਲੋਂ ਨਿਭਾਈ ਭੂਮਿਕਾ ਦੀ ਸ਼ਲਾਘਾ ਕਰਦੇ ਹੋਏ ਕਿਹਾ ਹੈ ਕਿ ਸ਼੍ਰੋਮਣੀ ...

ਪੂਰੀ ਖ਼ਬਰ »

ਇਕ ਸਾਲ 'ਚ ਨਾਜਾਇਜ਼ ਕਾਲੋਨੀਆਂ ਦੀਆਂ ਆਈਆਂ 24 ਅਰਜ਼ੀਆਂ

ਜਲੰਧਰ, 14 ਸਤੰਬਰ (ਸ਼ਿਵ ਸ਼ਰਮਾ)-ਨਾਜਾਇਜ਼ ਕਾਲੋਨੀਆਂ ਨੂੰ ਰੈਗੂਲਰ ਕਰਨ ਲਈ ਰਾਜ ਸਰਕਾਰ ਨੇ 31 ਅਕਤੂਬਰ ਤੱਕ ਦਾ ਸਮਾਂ ਵਧਾ ਦਿੱਤਾ ਹੈ ਜਿਹੜਾ ਕਿ 30 ਸਤੰਬਰ ਨੂੰ ਖ਼ਤਮ ਹੋਣ ਵਾਲਾ ਸੀ | ਚਾਹੇ ਨਾਜਾਇਜ਼ ਕਾਲੋਨੀਆਂ ਨੂੰ ਰੈਗੂਲਰ ਕਰਨ ਲਈ ਇਕ ਮਹੀਨੇ ਹੋਰ ਵਧਾ ਦਿੱਤਾ ...

ਪੂਰੀ ਖ਼ਬਰ »

ਲਾਇਲਪੁਰ ਖ਼ਾਲਸਾ ਕਾਲਜ ਵਿਖੇ ਨਵੇਂ ਵਿਦਿਆਰਥੀਆਂ ਲਈ ਸਵਾਗਤੀ ਪਾਰਟੀ

ਜਲੰਧਰ, 14 ਸਤੰਬਰ (ਰਣਜੀਤ ਸਿੰਘ ਸੋਢੀ)-ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਨੇ ਇਕ ਨਵਾਂ ਮੁਕਾਮ ਸਿਰਜਦੇ ਹੋਏ ਕਾਲਜ 'ਚ ਪਹਿਲੀ ਵਾਰ ਇਕ ਵੱਡੇ ਪੱਧਰ 'ਤੇ ਬੀ. ਏ. ਆਰਟਸ ਦੇ ਨਵੇਂ ਦਾਖਲ ਹੋਏ ਵਿਦਿਆਰਥੀਆਂ ਲਈ ਕਾਲਜ ਵਿਚ ਇਕ ਸ਼ਾਨਦਾਰ ਸਵਾਗਤੀ ਪਾਰਟੀ ਦਾ ਪ੍ਰਬੰਧ ਕੀਤਾ, ...

ਪੂਰੀ ਖ਼ਬਰ »

ਜ਼ਿਲ੍ਹਾ ਜਲੰਧਰ ਸਕੂਲ ਫੁੱਟਬਾਲ ਮੁਕਾਬਲੇ 'ਚੋਂ ਜ਼ੋਨ ਨੰਬਰ 10 ਜੇਤੂ

ਜਲੰਧਰ, 14 ਸਤੰਬਰ (ਜਤਿੰਦਰ ਸਾਬੀ)-ਜ਼ਿਲ੍ਹਾ ਜਲੰਧਰ ਸਕੂਲ ਖੇਡਾਂ ਦੇ ਅੰਡਰ 17 ਸਾਲ ਲੜਕੀਆਂ ਫੁੱਟਬਾਲ ਖੇਡ ਮੁਕਾਬਲੇ ਜੋ ਦੋਆਬਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਲਾਡੋਵਾਲੀ ਰੋਡ ਵਿਖੇ ਕਰਵਾਏ ਗਏ | ਇਨ੍ਹਾਂ 'ਚੋਂ ਜ਼ੋਨ ਨੰਬਰ 10 ਨੇ ਪਹਿਲਾ, 2 ਨੇ ਦੂਜਾ, 8 ਨੇ ਤੀਜਾ ਤੇ 3 ...

ਪੂਰੀ ਖ਼ਬਰ »

ਜੀ. ਐਸ. ਟੀ. ਆਡਿਟ ਰਿਟਰਨ ਫਾਈਲਿੰਗ ਕਰਨ ਦੇ ਮੰਗੇ ਅਧਿਕਾਰ

ਜਲੰਧਰ, 14 ਸਤੰਬਰ (ਸ਼ਿਵ)-ਰਾਜ ਭਰ ਦੇ ਇਨਕਮ ਟੈਕਸ ਬਾਰ ਐਸੋਸੀਏਸ਼ਨ ਨਾਲ ਸਬੰਧਤ ਆਗੂਆਂ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਬਾਰ ਕੌਾਸਲ ਦੇ ਚੇਅਰਮੈਨ ਹਰਪ੍ਰੀਤ ਸਿੰਘ ਬਰਾੜ ਨੂੰ ਮਿਲ ਕੇ ਉਨਾਂ ਨੂੰ ਸੀ. ਏ. ਵਾਂਗ ਜੀ. ਐਸ. ਟੀ. ਦੀ ਆਡਿਟ ਰਿਪੋਰਟ ਦਾਖਲ ਕਰਨ ਦੇ ਅਧਿਕਾਰ ...

ਪੂਰੀ ਖ਼ਬਰ »

ਆਕਸਫੋਰਡ ਹਸਪਤਾਲ ਨੇ ਪਾਊਾਟਾ ਸਾਹਿਬ 'ਚ ਲਗਾਇਆ ਜਾਂਚ ਕੈਂਪ

ਜਲੰਧਰ, 14 ਸਤੰਬਰ (ਐੱਮ. ਐੱਸ. ਲੋਹੀਆ)-ਆਕਸਫੋਰਡ ਹਸਪਤਾਲ ਨੇੜੇ ਨਕੋਦਰ ਚੌਕ, ਜਲੰਧਰ 'ਚ ਸੇਵਾਵਾਂ ਦੇ ਰਹੇ ਦਿਲ ਦੇ ਰੋਗਾਂ ਦੇ ਮਾਹਿਰ ਡਾ: ਗੁਰਬੀਰ ਸਿੰਘ ਗਿੱਲ ਤੇ ਉਨ੍ਹਾਂ ਦੀ ਟੀਮ ਨੇ ਹਿਮਾਚਲ 'ਚ ਗੁਰਦੁਆਰਾ ਪਾਉਂਟਾ ਸਾਹਿਬ ਵਿਖੇ ਦਿਲ ਦੇ ਰੋਗਾਂ ਤੇ ਸ਼ੂਗਰ ਦੀ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਦੀ ਵਰਤੋਂ ਕਰਨ ਵਾਲਾ ਮੁੱਖ ਸਿਪਾਹੀ ਬਰਖਾਸਤ

ਜਲੰਧਰ, 14 ਸਤੰਬਰ (ਐੱਮ. ਐੱਸ. ਲੋਹੀਆ)-ਥਾਣਾ ਬਸਤੀ ਬਾਵਾ ਖੇਲ 'ਚ ਬਤੌਰ ਮੁੱਖ ਸਿਪਾਹੀ ਤਾਇਨਾਤ ਅਮਰਜੋਤ ਵਾਸੀ ਮੁਹੱਲਾ ਉੱਚੀ ਘਾਟੀ ਫਿਲੌਰ ਤੇ ਪੁਲਿਸ ਡਵੀਜ਼ਨ ਨੰਬਰ 2 ਵਿਖੇ ਤਾਇਨਾਤ ਉਸ ਦੇ ਸਾਥੀ ਹੋਮਗਾਰਡ ਮੁਲਾਜ਼ਮ ਨਿਰਮਲ ਸਿੰਘ ਉਰਫ਼ ਨਿੰਮਾ ਵਾਸੀ ਨਿਊ ਰਤਨ ਨਗਰ, ...

ਪੂਰੀ ਖ਼ਬਰ »

ਹਮਲਾ ਕਰਨ ਵਾਲਿਆਂ ਿਖ਼ਲਾਫ਼ ਪੁਲਿਸ ਨਹੀਂ ਕਰ ਰਹੀ ਕਾਰਵਾਈ-ਬਲਵੰਤ ਸਿੰਘ

ਜਲੰਧਰ, 14 ਸਤੰਬਰ (ਐੱਮ. ਐੱਸ. ਲੋਹੀਆ)-ਪਿੰਡ ਪਿੰਡੋਰੀ, ਮੁਸ਼ਾਰਕਤ, ਜਲੰਧਰ ਦੇ ਰਹਿਣ ਵਾਲੇ ਬਲਵੰਤ ਸਿੰਘ ਨੇ ਅੱਜ ਪੱਤਰਕਾਰ ਸੰਮੇਲਨ ਕਰ ਕੇ ਦੋਸ਼ ਲਗਾਏ ਹਨ ਕਿ ਉਸ ਦੇ ਜਾਣਕਾਰ ਮੁਖਤਿਆਰ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਪਿੰਡ ਧੰਮੂਵਾਲ, ਸ਼ਾਹਕੋਟ, ਜਲੰਧਰ 'ਤੇ ...

ਪੂਰੀ ਖ਼ਬਰ »

ਪਲਾਸਟਿਕ ਲਿਫ਼ਾਫ਼ਿਆਂ ਿਖ਼ਲਾਫ਼ ਕਾਰਵਾਈ ਲਈ ਨਿਗਮ ਕਮਿਸ਼ਨਰ ਖ਼ੁਦ ਪੁੱਜੇ ਸਬਜ਼ੀ ਮੰਡੀ ਮਕਸੂਦਾਂ

ਮਕਸੂਦਾਂ, 14 ਸਤੰਬਰ (ਲਖਵਿੰਦਰ ਪਾਠਕ)-ਬੀਤੇ ਦਿਨ ਫੋਕਲ ਪੁਆਇੰਟ ਮੰਡੀ 'ਚ 200 ਰੁਪਏ ਦੀ ਪਰਚੀ ਕੱਟਣ ਦੇ ਮਾਮਲੇ 'ਚ ਹੀ ਆਪਣੀ ਕਿਰਕਿਰੀ ਕਰਵਾਉਣ ਵਾਲੇ ਤਹਿਬਾਜ਼ਾਰੀ ਵਿਭਾਗ ਵਲੋਂ ਸਬਜ਼ੀ ਮੰਡੀ ਮਕਸੂਦਾਂ 'ਚ ਪਲਾਸਟਿਕ ਲਿਫ਼ਾਫ਼ਿਆਂ ਦੇ ਿਖ਼ਲਾਫ਼ ਛੇੜੀ ਜੰਗ 'ਚ ਨਿਗਮ ...

ਪੂਰੀ ਖ਼ਬਰ »

ਸਵਿਫ਼ਟ ਕਾਰ 'ਚੋਂ 17 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, 2 ਗਿ੍ਫ਼ਤਾਰ

ਜਲੰਧਰ, 14 ਸਤੰਬਰ (ਐੱਮ. ਐੱਸ. ਲੋਹੀਆ)-ਕਮਿਸ਼ਨਰੇਟ ਪੁਲਿਸ ਦੇ ਸੀ. ਆਈ. ਏ. ਸਟਾਫ਼ ਨੇ ਕਾਰਵਾਈ ਕਰਦੇ ਹੋਏ ਇਕ ਸਵਿਫ਼ਟ ਕਾਰ 'ਚੋਂ 17 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕਰ ਕੇ ਉਸ 'ਚ ਸਵਾਰ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ਲਿਆ ਹੈ, ਜਿਨ੍ਹਾਂ ਦੀ ਪਹਿਚਾਣ ਨਮਨ ਉਰਫ਼ ...

ਪੂਰੀ ਖ਼ਬਰ »

ਬਰਗਰ ਦੇ ਪੈਸੇ ਮੰਗੇ ਤਾਂ ਰੇਹੜੀ ਵਾਲੇ ਦੇ ਮੋਟਰਸਾਈਕਲ ਨੂੰ ਲਗਾਈ ਅੱਗ, ਮਾਮਲਾ ਦਰਜ

ਮਕਸੂਦਾਂ, 14 ਸਤੰਬਰ (ਲਖਵਿੰਦਰ ਪਾਠਕ)-ਥਾਣਾ ਮਕਸੂਦਾਂ ਦੇ ਅਧੀਨ ਆਉਂਦੇ ਪਿੰਡ ਕਾਹਨਪੁਰ 'ਚ ਬਰਗਰ ਦੀ ਰੇਹੜੀ ਲਗਾਉਣ ਵਾਲੇ ਨੇ ਜਦ ਨੌਜਵਾਨ ਤੋਂ ਬਰਗਰ ਦੇ ਪੁਰਾਣੇ ਪੈਸੇ ਮੰਗੇ ਤਾਂ ਨੌਜਵਾਨ ਬਰਗਰ ਵਾਲੇ ਨਾਲ ਹੀ ਲੜ ਪਿਆ ਤੇ ਉਸ ਦੀ ਮੋਟਰਸਾਈਕਲ ਨੂੰ ਆਪਣੇ ਸਾਥੀਆਂ ...

ਪੂਰੀ ਖ਼ਬਰ »

ਸੀ. ਬੀ. ਐੱਸ. ਸੀ. ਸਕੂਲ ਐਸੋਸੀਏਸ਼ਨ ਵਲੋਂ ਵੱਡਾ ਐਲਾਨ

ਜਲੰਧਰ, 14 ਸਤੰਬਰ (ਜਤਿੰਦਰ ਸਾਬੀ)-ਸੀ. ਬੀ. ਐਸ. ਸੀ. ਸਕੂਲ ਐਸੋਸੀਏਸ਼ਨ ਜਲੰਧਰ ਡਵੀਜ਼ਨ ਦੇ ਮੈਂਬਰਾਂ ਵਲੋਂ ਸੁਰਜੀਤ ਹਾਕੀ ਸੁਸਾਇਟੀ ਦੇ ਪ੍ਰਧਾਨ ਸ੍ਰੀ ਵਰਿੰਦਰ ਸ਼ਰਮਾ ਡਿਪਟੀ ਕਮਿਸ਼ਨਰ ਜਲੰਧਰ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ ਤੇ ਸੁਸਾਇਟੀ ਵਲੋਂ ਕਰਵਾਏ ਜਾ ...

ਪੂਰੀ ਖ਼ਬਰ »

-ਥਾਣਾ ਪਤਾਰਾ 'ਚ ਹੰਗਾਮਾ- ਪੁਲਿਸ ਵਲੋਂ ਨਾਜਾਇਜ਼ ਤੌਰ 'ਤੇ ਹਿਰਾਸਤ 'ਚ ਰੱਖੇ ਵਿਅਕਤੀ ਨੂੰ ਵਿਧਾਇਕ ਟੀਨੂੰ ਨੇ ਛੁਡਾਇਆ

ਜਲੰਧਰ ਛਾਉਣੀ, 14 ਸਤੰਬਰ (ਪਵਨ ਖਰਬੰਦਾ)-ਥਾਣਾ ਪਤਾਰਾ ਵਿਖੇ ਅੱਜ ਉਸ ਸਮੇਂ ਭਾਰੀ ਹੰਗਾਮਾ ਹੋ ਗਿਆ ਜਦੋਂ ਥਾਣਾ ਪਤਾਰਾ ਦੀ ਪੁਲਿਸ ਵਲੋਂ ਢੱਡਾ ਪਿੰਡ ਵਾਸੀ ਇਕ ਵਿਅਕਤੀ ਨੂੰ ਨਾਜਾਇਜ਼ ਤੌਰ 'ਤੇ ਹਿਰਾਸਤ 'ਚ ਰੱਖਣ ਕਾਰਨ ਨਾਰਾਜ਼ ਹੋਏ ਹਲਕਾ ਵਿਧਾਇਕ ਵਲੋਂ ਅਕਾਲੀ ...

ਪੂਰੀ ਖ਼ਬਰ »

ਪਾਣੀ ਦੀ ਦੁਰਵਰਤੋਂ ਰੋਕਣ ਲਈ ਪੱਦੀ ਜਗੀਰ ਵਿਖੇ ਜਲ ਸਪਲਾਈ ਵਲੋਂ ਵਿਸ਼ਾਲ ਮੀਟਿੰਗ

ਗੁਰਾਇਆ, 14 ਸਤੰਬਰ (ਬਲਵਿੰਦਰ ਸਿੰਘ)- ਪਿੰਡ ਪੱਦੀ ਜਗੀਰ ਜਲ ਘਰ ਵਿਚ ਵਿਸ਼ਵ ਬੈਂਕ ਅਤੇ ਪੇਂਡੂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਲੋਂ ਆਰ.ਆਰ ਮੋਹਣ, ਜਲ ਸਪਲਾਈ ਅਤੇ ਸੈਨੀਟੇਸ਼ਨ ਪੰਜਾਬ ਤੋਂ ਸੋਸ਼ਲ ਡਿਵੈਲਪਮੈਂਟ ਮੈਨੇਜਰ ਪ੍ਰਦੀਪ ਗਾਂਧੀ, ਗਗਨਦੀਪ ਸਿੰਘ, ...

ਪੂਰੀ ਖ਼ਬਰ »

ਸ੍ਰੀ ਗਣੇਸ਼ ਮਹਾਂਉਤਸਵ ਮੌਕੇ ਕੱਢੀ ਵਿਸ਼ਾਲ ਸ਼ੋਭਾ ਯਾਤਰਾ

ਸ਼ਾਹਕੋਟ, 14 ਸਤੰਬਰ (ਸੁਖਦੀਪ ਸਿੰਘ)-ਸ੍ਰੀ ਬਾਲ ਗਣੇਸ਼ ਕਲੱਬ, ਸ਼ਾਹਕੋਟ ਵਲੋਂ ਸ੍ਰੀ ਗਣੇਸ਼ ਮਹਾਂਉਤਸਵ ਮੌਕੇ ਸ਼ਾਹਕੋਟ ਸ਼ਹਿਰ 'ਚ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ | ਸ੍ਰੀ ਹਨੂੰਮਾਨ ਮੰਦਰ 'ਚ 28 ਅਗਸਤ ਤੋਂ ਚੱਲ ਰਹੇ ਸਮਾਗਮਾਂ ਦੌਰਾਨ ਹਰ ਰੋਜ਼ ਰਾਤ ਸਮੇਂ ਸੰਕੀਰਤਨ ...

ਪੂਰੀ ਖ਼ਬਰ »

ਪੰਜਾਬ ਸਟੇਟ ਪ੍ਰਾਈਵੇਟ ਟਰਾਂਸਪੋਰਟ ਵਰਕਰਜ਼ ਯੂਨੀਅਨ ਵਲੋਂ ਰੈਲੀ

ਕਰਤਾਰਪੁਰ, 14 ਸਤੰਬਰ (ਜਸਵੰਤ ਵਰਮਾ, ਧੀਰਪੁਰ)-ਪੰਜਾਬ ਸਟੇਟ ਪ੍ਰਾਇਵੇਟ ਟ੍ਰਰਾਂਸਪੋਰਟ ਵਰਕਰਜ਼ ਯੂਨੀਅਨ (ਸੀਟੂ) ਦੇ ਜਨਰਲ ਸਕੱਤਰ ਰਘੂਨਾਥ ਸਿੰਘ ਅਤੇ ਨਰਿੰਦਰ ਪਾਲ, ਸੂਬਾ ਪ੍ਰਧਾਨ ਦਿਲਬਾਗ ਸਿੰਘ ਅਤੇ ਸਟੇਟ ਚੇਅਰਮੈਨ ਨਛੱਤਰ ਸਿੰਘ ਦੀ ਅਗਵਾਈ 'ਚ ਕਰਤਾਰਪੁਰ ਦੀ ...

ਪੂਰੀ ਖ਼ਬਰ »

ਗਰੇਸ ਚਰਚ ਵੈੱਲਫ਼ੇਅਰ ਸੁਸਾਇਟੀ ਵਲੋਂ ਦੂਜਾ 'ਆਤਮਿਕ ਮਸੀਹ ਸਤਿਸੰਗ'

ਮਲਸੀਆਂ, 14 ਸਤੰਬਰ (ਸੁਖਦੀਪ ਸਿੰਘ)-ਗਰੇਸ ਚਰਚ ਵੈਲਫੇਅਰ ਸੁਸਾਇਟੀ ਵਲੋਂ ਪਿੰਡ ਕੋਟਲੀ ਗਾਜਰਾਂ (ਸ਼ਾਹਕੋਟ) ਵਿਖੇ ਦੂਜਾ 'ਆਤਮਿਕ ਮਸੀਹ ਸਤਿਸੰਗ' ਕਰਵਾਇਆ ਗਿਆ | ਇਸ ਮੌਕੇ ਬਾਈਬਲ 'ਚੋਂ ਪ੍ਰਵਚਨ ਕਰਦੇ ਹੋਏ ਪਾਸਟਰ ਕੁਲਵੰਤ ਮਸੀਹ ਨੇ ਦੱਸਿਆ ਕਿ ਪ੍ਰਮੇਸ਼ਵਰ ਦੀ ...

ਪੂਰੀ ਖ਼ਬਰ »

ਲਾਹਣ ਤੇ ਚਾਲੂ ਭੱਠੀ ਬਰਾਮਦ, ਇਕ ਕਾਬੂ, ਇਕ ਫ਼ਰਾਰ

ਨਕੋਦਰ, 14 ਸਤੰਬਰ (ਗੁਰਵਿੰਦਰ ਸਿੰਘ)-ਥਾਣਾ ਸਦਰ ਪੁਲਿਸ ਨੇ ਗਸ਼ਤ ਦੌਰਾਨ ਵੱਖ-ਵੱਖ ਕੇਸਾਂ 'ਚ 50 ਕਿੱਲੋ ਲਾਹਣ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਕੇ ਮੁਕੱਦਮਾ ਦਰਜ ਕਰ ਲਿਆ ਹੈ, ਜਦਕਿ ਦੂਜਾ ਵਿਅਕਤੀ ਫਰਾਰ ਹੋ ਗਿਆ | ਥਾਣਾ ਮੁਖੀ ਐਸ. ਆਈ. ਸਿਕੰਦਰ ਸਿੰਘ ਨੇ ਦੱਸਿਆ ਕਿ ਏ. ...

ਪੂਰੀ ਖ਼ਬਰ »

ਨਕੋਦਰ ਗੋਲੀ ਕਾਂਡ ਦੇ ਪਰਚੇ ਵਿਰੁੱਧ ਵਪਾਰ ਮੰਡਲ ਲੋਹੀਆਂ ਵਲੋਂ ਕੱਲ੍ਹ ਸੰਕੇਤਕ ਇਕ ਘੰਟਾ ਬਾਜ਼ਾਰ ਰਹਿਣਗੇ ਬੰਦ

ਲੋਹੀਆਂ ਖਾਸ, 14 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ, ਬਲਵਿੰਦਰ ਸਿੰਘ ਵਿੱਕੀ)-ਵਪਾਰ ਮੰਡਲ ਲੋਹੀਆਂ ਦੀ ਇਕ ਹੰਗਾਮੀ ਮੀਟਿੰਗ ਗੀਤਾ ਭਵਨ ਲੋਹੀਆਂ ਵਿਖੇ ਪ੍ਰਧਾਨ ਅਵਤਾਰ ਸਿੰਘ ਚੰਦੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਮੌਕੇ ਮੰਡਲ ਦੀਆਂ ਵੱਖ-ਵੱਖ ਯੂਨੀਅਨਾਂ ਦੇ ...

ਪੂਰੀ ਖ਼ਬਰ »

ਕੌਮੀ ਕਿਸ਼ਤੀ ਦੌੜ ਚੈਂਪੀਅਨਸ਼ਿਪ 'ਚ ਸੀਚੇਵਾਲ ਸਕੂਲ ਤੇ ਕਾਲਜ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਲੋਹੀਆਂ ਖਾਸ, 14 ਸਤੰਬਰ (ਦਿਲਬਾਗ ਸਿੰਘ)-ਦਰਬੰਗਾ (ਬਿਹਾਰ) ਵਿਖੇ ਪਿਛਲੇ ਦਿਨੀਂ ਕਰਵਾਈ ਨੈਸ਼ਨਲ ਡਰੈਗਨ ਬੋਟ ਚੈਂਪੀਅਨਸ਼ਿਪ 'ਚ ਸੰਤ ਅਵਤਾਰ ਸਿੰਘ ਯਾਦਗਾਰੀ ਸੀਨੀਅਰ ਸੈਕੰਡਰੀ ਸਕੂਲ ਸੀਚੇਵਾਲ ਤੇ ਕਾਲਜ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਰਿਹਾ | ਇਸ ...

ਪੂਰੀ ਖ਼ਬਰ »

ਹਮਲਾ ਕਰਨ ਵਾਲਿਆਂ ਿਖ਼ਲਾਫ਼ ਪੁਲਿਸ ਨਹੀਂ ਕਰ ਰਹੀ ਕਾਰਵਾਈ-ਬਲਵੰਤ ਸਿੰਘ

ਜਲੰਧਰ, 14 ਸਤੰਬਰ (ਐੱਮ. ਐੱਸ. ਲੋਹੀਆ)-ਪਿੰਡ ਪਿੰਡੋਰੀ, ਮੁਸ਼ਾਰਕਤ, ਜਲੰਧਰ ਦੇ ਰਹਿਣ ਵਾਲੇ ਬਲਵੰਤ ਸਿੰਘ ਨੇ ਅੱਜ ਪੱਤਰਕਾਰ ਸੰਮੇਲਨ ਕਰ ਕੇ ਦੋਸ਼ ਲਗਾਏ ਹਨ ਕਿ ਉਸ ਦੇ ਜਾਣਕਾਰ ਮੁਖਤਿਆਰ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਪਿੰਡ ਧੰਮੂਵਾਲ, ਸ਼ਾਹਕੋਟ, ਜਲੰਧਰ 'ਤੇ ...

ਪੂਰੀ ਖ਼ਬਰ »

ਵਿਰਾਸਤੀ ਖੇਡ ਗਤਕੇ ਦੀ ਪ੍ਰਫ਼ੁੱਲਤਾ ਵੱਲ ਸਰਕਾਰਾਂ ਵੱਧ ਧਿਆਨ ਦੇਣ-ਬਾਬਾ ਦਿਲਾਵਰ ਸਿੰਘ

ਜਲੰਧਰ, 14 ਸਤੰਬਰ (ਜਤਿੰਦਰ ਸਾਬੀ)-ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਵਿਖੇ ਨੈਸ਼ਨਲ ਗਤਕਾ ਐਸੋਸੀਏਸ਼ਨ ਆਫ਼ ਇੰਡੀਆ ਵਲੋਂ ਸ੍ਰੀ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 5 ਰੋਜ਼ਾ ਗਤਕਾ ਕੋਚਿੰਗ ਕੈਂਪ ਦਾ ਉਦਘਾਟਨ ਸੰਤ ਬਾਬਾ ਦਿਲਾਵਰ ਸਿੰਘ ...

ਪੂਰੀ ਖ਼ਬਰ »

ਹੈਰੋਇਨ ਸਮੇਤ ਲੜਕੀ ਕਾਬੂ

ਨੂਰਮਹਿਲ, 14 ਸਤੰਬਰ (ਜਸਵਿੰਦਰ ਸਿੰਘ ਲਾਂਬਾ)-ਨੂਰਮਹਿਲ ਦੀ ਪੁਲਿਸ ਨੇ ਇਕ ਲੜਕੀ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ | ਥਾਣਾ ਮੁਖੀ ਹਰਦੀਪ ਸਿੰਘ ਮਾਨ ਨੇ ਦੱਸਿਆ ਲੜਕੀ ਦੀ ਪਛਾਣ ਰਾਜਵਿੰਦਰ ਕੌਰ ਵਾਸੀ ਪਿੰਡ ਪਾਸਲਾ ਵਜੋਂ ਹੋਈ ਹੈ | ਪੁਲਿਸ ਨੇ ਇਕ ਨਾਕੇ ਦੌਰਾਨ ਇਸ ...

ਪੂਰੀ ਖ਼ਬਰ »

ਜ਼ਿੰਦਗੀ ਦਾ ਅੰਤ ਕਰਨਾ ਸਮੱਸਿਆ ਦਾ ਹੱਲ ਨਹੀਂ-ਅਮਿਤਾਭ ਸੇਠੀ

ਲੋਹੀਆਂ ਖਾਸ, 14 ਸਤੰਬਰ (ਦਿਲਬਾਗ ਸਿੰਘ) -ਜ਼ਿੰਦਗੀ ਦਾ ਅੰਤ ਕਰ ਲੈਣਾ ਸਮੱਸਿਆ ਦਾ ਹੱਲ ਨਹੀਂ ਸਗੋਂ ਆਤਮ ਹੱਤਿਆ ਕਰਨਾ ਬੁਜ਼ਦਿਲੀ ਦੀ ਨਿਸ਼ਾਨੀ ਹੈ | ਇਹ ਪ੍ਰਗਟਾਵਾ ਐਲ. ਆਈ. ਸੀ. ਬੀਮਾ ਕੰਪਨੀ ਦੇ ਸਲਾਹਕਾਰ ਤੇ ਹੈਲਪਿੰਗ ਹੈਂਡਸ ਬਲੱਡ ਡੋਨੇਸ਼ਨ ਸੋਸਾਇਟੀ ਦੇ ...

ਪੂਰੀ ਖ਼ਬਰ »

ਪ੍ਰਵਾਸੀ ਵੀਰਾਂ ਵਲੋਂ ਪੂਨੀਆਂ ਸਕੂਲ ਨੂੰ 20 ਪੱਖੇ ਤੇ 10 ਐਲ. ਈ. ਡੀ. ਲਾਈਟਾਂ ਭੇਟ

ਸ਼ਾਹਕੋਟ, 14 ਸਤੰਬਰ (ਸਚਦੇਵਾ)-ਸ਼ਹੀਦ ਭਗਤ ਸਿੰਘ ਚੈਰੀਟੇਬਲ ਟਰੱਸਟ ਦੇ ਚੇਅਰਮੈਨ ਜਗਤਾਰ ਸਿੰਘ ਪੰਚ ਮੰਡ ਪੂਨੀਆਂ ਦੀ ਪ੍ਰੇਰਨਾ ਸਦਕਾ ਜਸਵੀਰ ਸਿੰਘ ਪੁੱਤਰ ਸੁਰਜੀਤ ਸਿੰਘ (ਪੁਰਤਗਾਲ), ਗੁਰਪ੍ਰੀਤ ਸਿੰਘ ਪੁੱਤਰ ਗੁਰਦਿਆਲ ਸਿੰਘ, ਰਣਜੀਤ ਸਿੰਘ ਪੁੱਤਰ ਇਕਬਾਲ ਸਿੰਘ ...

ਪੂਰੀ ਖ਼ਬਰ »

ਆਦਮਪੁਰ 'ਚ ਦਵਾਈਆਂ ਦੀ ਦੁਕਾਨਾਂ 'ਤੇ ਡਰੱਗ ਇੰਸਪੈਕਟਰ ਵਲੋਂ ਚੈਕਿੰਗ

ਆਦਮਪੁਰ, 14 ਸਤੰਬਰ (ਰਮਨ ਦਵੇਸਰ)-ਆਦਮਪੁਰ ਦੀ ਦਵਾਈਆਂ ਦੀ ਦੁਕਾਨਾਂ 'ਤੇ ਉਸ ਵੇਲੇ ਹਲਚਲ ਮੱਚ ਗਈ ਜਦੋਂ ਪਤਾ ਲੱਗਿਆ ਕਿ ਡਰੱਗ ਇੰਸਪੈਕਟਰ ਰੂਪਪ੍ਰੀਤ ਕੌਰ ਤੇ ਲਖਵੰਤ ਸਿੰਘ (ਜ਼ੋਨਲ ਲਾਇਸੈਂਸ ਅਥਾਰਟੀ) ਨੇ ਆਪਣੀ ਟੀਮ ਨਾਲ ਦਵਾਈਆਂ ਦੀ ਦੁਕਾਨਾਂ 'ਤੇ ਚੈਕਿੰਗ ਕੀਤੀ | ਇਸ ...

ਪੂਰੀ ਖ਼ਬਰ »

ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਵਲੋਂ ਓਟ ਸੈਂਟਰ ਲੋਹੀਆਂ ਦਾ ਉਦਘਾਟਨ

ਲੋਹੀਆਂ ਖਾਸ, 14 ਸਤੰਬਰ (ਬਲਵਿੰਦਰ ਸਿੰਘ ਵਿੱਕੀ)-ਡਾ: ਗੁਰਵਿੰਦਰ ਚਾਵਲਾ ਸਿਵਲ ਸਰਜਨ ਜਲੰਧਰ ਦੇ ਦਿਸ਼ਾ-ਨਿਰਦੇਸ਼ਾ ਤਹਿਤ ਸਰਕਾਰੀ ਕਮਿਊਨਟੀ ਹੈਲਥ ਸੈਂਟਰ ਲੋਹੀਆਂ ਖਾਸ ਵਿਖੇ ਖੋਲੇ੍ਹ ਗਏ ਨਸ਼ਾ ਛਡਾਊ ਸੈਂਟਰ ਦਾ ਉਦਘਾਟਨ ਹਲਕਾ ਸ਼ਾਹਕੋਟ ਦੇ ਵਿਧਾਇਕ ਹਰਦੇਵ ...

ਪੂਰੀ ਖ਼ਬਰ »

ਖੋ-ਖੋ ਦੇ ਅੰਡਰ-19 ਜ਼ਿਲ੍ਹਾ ਪੱਧਰੀ ਮੁਕਾਬਲਿਆਂ 'ਚ ਭਟਨੂੂਰਾ ਸਕੂਲ ਦੀ ਝੰਡੀ

ਭੋਗਪੁਰ, 14 ਸਤੰਬਰ (ਕੁਲਦੀਪ ਸਿੰਘ ਪਾਬਲਾ)-ਸਰਕਾਰੀ ਸੀਨੀਅਰ ਸਕੈਡਰੀ ਸਕੂਲ ਭਟਨੂਰਾ ਲੁਬਾਣਾ ਦੇ ਵਿਦਿਆਰਥੀਆਂ ਨੇ ਖੋ-ਖੋ ਦੇ ਅੰਡਰ-19 ਜ਼ਿਲ੍ਹਾ ਪੱਧਰੀ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਪਹਿਲਾ ਸਥਾਨ ਹਾਸਿਲ ਕਰ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ ...

ਪੂਰੀ ਖ਼ਬਰ »

ਗੁਰਦੁਆਰਾ ਦਸਮੇਸ਼ ਦਰਬਾਰ ਭੋਗਪੁਰ ਵਿਖੇ ਪਹਿਲਾ ਪ੍ਰਕਾਸ਼ ਪੁਰਬ ਮਨਾਇਆ

ਭੋਗਪੁਰ, 14 ਸਤੰਬਰ (ਕੁਲਦੀਪ ਸਿੰਘ ਪਾਬਲਾ)-ਗੁਰਦੁਆਰਾ ਦਸਮੇਸ਼ ਦਰਬਾਰ ਭੋਗਪੁਰ ਵਿਖੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾਂ ਪ੍ਰਕਾਸ਼ ਪੁਰਬ ਮਨਾਇਆ ਗਿਆ | ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਵਿਖੇ ਦੋ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ | ਉਪਰੰਤ ਸਜਾਏ ...

ਪੂਰੀ ਖ਼ਬਰ »

ਘਰ-ਘਰ ਰੁਜ਼ਗਾਰ ਮੁਹਿੰਮ ਤਹਿਤ ਫਿਲੌਰ ਵਿਖੇ ਲਗਾਏ ਰੁਜ਼ਗਾਰ ਮੇਲੇ 'ਚ 791 ਨੌਜਵਾਨਾਂ ਦੀ ਚੋਣ

ਫਿਲੌਰ, 14 ਸਤੰਬਰ (ਇੰਦਰਜੀਤ ਚੰਦੜ੍ਹ, ਸੁਰਜੀਤ ਸਿੰਘ ਬਰਨਾਲਾ, ਬੀ. ਐਸ. ਕੈਨੇਡੀ)-ਪੰਜਾਬ ਸਰਕਾਰ ਦੀ ਘਰ-ਘਰ ਰੁਜ਼ਗਾਰ ਸਕੀਮ ਅਧੀਨ ਫਿਲੌਰ ਵਿਖੇ ਲਗਾਏ ਰੁਜ਼ਗਾਰ ਮੇਲੇ ਦੌਰਾਨ 791 ਬੇਰੁਜ਼ਗਾਰ ਨੌਜਵਾਨਾਂ ਦੀ ਵੱਖ-ਵੱਖ ਕੰਪਨੀਆਂ 'ਚ ਨੌਕਰੀ ਲਈ ਚੋਣ ਕੀਤੀ ਗਈ | ਫਿਲੌਰ ...

ਪੂਰੀ ਖ਼ਬਰ »

ਮਾਰੂਤੀ-ਸੁਜ਼ੂਕੀ ਦੇ ਅਧਿਕਾਰੀਆਂ ਵਲੋਂ ਸਰਕਾਰੀ ਸੀਨੀਅਰ ਸਕੈਡਰੀ ਸਕੂਲ ਬਿਨਪਾਲਕੇ ਦਾ ਦੌਰਾ

ਭੋਗਪੁਰ, 14 ਸਤੰਬਰ (ਕੁਲਦੀਪ ਸਿੰਘ ਪਾਬਲਾ)-ਮਾਰੂਤੀ-ਸਜੂਕੀ ਉਦਯੋਗ ਦੇ ਐਸ. ਐਮ. ਸੀ. ਅਡਵਾਈਜਰ ਮਿਸਟਰ ਉਸ਼ੀਮਾ ਮੋਕੋਟੋ (ਜਪਾਨ) ਵਲੋਂ ਆਪਣੀ ਸਥਾਨਕ ਟੀਮ ਨਾਲ ਸਰਕਾਰੀ ਸੀਨੀਅਰ ਸਕੈਡਰੀ ਸਕੂਲ ਬਿਨਪਾਲਕੇ ਦਾ ਦੌਰਾ ਕੀਤਾ ਗਿਆ | ਇਸ ਦੌਰੇ ਦੌਰਾਨ ਉਨ੍ਹਾਂ ਨਾਲ ਪੰਕਜ ...

ਪੂਰੀ ਖ਼ਬਰ »

ਜਾਗਿ੍ਤੀ ਕਲੱਬ ਆਦਮਪੁਰ ਦੀ ਮੀਟਿੰਗ

ਆਦਮਪੁਰ, 14 ਸਤੰਬਰ (ਰਮਨ ਦਵੇਸਰ)-ਜਾਗਿ੍ਤੀ ਕਲੱਬ ਆਦਮਪੁਰ ਦੀ ਵਿਸ਼ੇਸ਼ ਮੀਟਿੰਗ ਕਲੱਬ ਦੇ ਚੇਅਰਮੈਨ ਰਾਜ ਕੁਮਾਰ ਪਾਲ ਅਤੇ ਪ੍ਰਧਾਨ ਮਨਮੋਹਨ ਸਿੰਘ ਬਾਬਾ ਦੀ ਦੇਖ-ਰੇਖ ਹੇਠ ਆਰਿਆ ਸਮਾਜ ਮੰਦਰ ਆਦਮਪੁਰ ਵਿਖੇ ਹੋਈ | ਮੀਟਿੰਗ ਦੌਰਾਨ ਕਲੱਬ ਵਲੋਂ ਪਿਛਲੇ ਕਈ ਦਹਾਕਿਆਂ ...

ਪੂਰੀ ਖ਼ਬਰ »

ਨੂਰਮਹਿਲ 'ਚ ਡਰਾਈ ਡੇਅ ਮਨਾਇਆ

ਨੂਰਮਹਿਲ, 14 ਸਤੰਬਰ (ਜਸਵਿੰਦਰ ਸਿੰਘ ਲਾਂਬਾ)-ਨੂਰਮਹਿਲ ਨਗਰ ਕੋਸਲ ਦੇ ਪ੍ਰਧਾਨ ਜਗਤ ਮੋਹਣ ਸ਼ਰਮਾ, ਐੱਸ. ਐਮ. ਓ. ਜਗਦੀਸ਼ ਕੁਮਾਰ ਬਿਲਗਾ, ਐਸ. ਐਮ. ਓ. ਰਕੇਸ਼ ਪਾਲ ਨੂਰਮਹਿਲ ਵਲੋਂ ਨੈਸ਼ਨਲ ਵੈਕਟਰ ਬੋਰਨ ਡੀਜੀਜ ਕੰਟਰੋਲ ਪ੍ਰੋਗਰਾਮ ਅਧੀਨ ਸਾਂਝੇ ਤੌਰ 'ਤੇ ਨੂਰਮਹਿਲ 'ਚ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX