ਤਾਜਾ ਖ਼ਬਰਾਂ


ਦਿੱਲੀ ਵਿਧਾਨ ਸਭਾ ਚੋਣਾਂ 'ਚ ਅਕਾਲੀ ਦਲ ਵਲੋਂ ਭਾਜਪਾ ਨੂੰ ਸਮਰਥਨ ਦੇਣ ਦਾ ਐਲਾਨ
. . .  18 minutes ago
ਨਵੀਂ ਦਿੱਲੀ, 29 ਜਨਵਰੀ (ਜਗਤਾਰ ਸਿੰਘ)- ਭਾਜਪਾ ਪ੍ਰਧਾਨ ਜੇ. ਪੀ. ਨੱਢਾ ਦੀ ਮੌਜੂਦਗੀ ਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਦਿੱਲੀ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੂੰ ਸਮਰਥਨ ਦੇਣ ਦਾ...
ਡਰੋਨਾਂ ਦੀ ਹੋਰ ਰਹੀ ਵਰਤੋਂ ਨੂੰ ਰੋਕਣ ਲਈ ਆਧੁਨਿਕ ਤਕਨੀਕ ਵਾਲੇ ਯੰਤਰਾਂ ਦੀ ਲੋੜ 'ਤੇ ਕਾਂਗਰਸ ਸੰਸਦਾਂ ਮੈਂਬਰਾਂ ਨੇ ਦਿੱਤਾ ਜ਼ੋਰ
. . .  25 minutes ago
ਚੰਡੀਗੜ੍ਹ, 29 ਜਨਵਰੀ (ਵਿਕਰਮਜੀਤ ਸਿੰਘ ਮਾਨ)- ਪਾਕਿਸਤਾਨ ਤੋਂ ਡਰੋਨਾਂ ਦੀ ਹੋ ਰਹੀ ਵਰਤੋਂ ਨੂੰ ਰੋਕਣ ਲਈ ਆਧੁਨਿਕ ਤਕਨੀਕ ਵਾਲੇ ਯੰਤਰਾਂ ਦੀ ਲੋੜ 'ਤੇ ਜ਼ੋਰ ਦਿੰਦਿਆਂ ਪੰਜਾਬ ਕਾਂਗਰਸ...
ਸੁਖਬੀਰ ਬਾਦਲ ਦੇ ਘਰ ਪਹੁੰਚੇ ਜੇ. ਪੀ. ਨੱਡਾ
. . .  17 minutes ago
ਨਵੀਂ ਦਿੱਲੀ, 29 ਜਨਵਰੀ (ਅ. ਬ.)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮਿਲਣ ਲਈ ਭਾਜਪਾ ਦੇ ਕੌਮੀ ਪ੍ਰਧਾਨ ਜੇ. ਪੀ. ਨੱਡਾ...
ਵਿਰਾਸਤੀ ਮਾਰਗ ਤੋਂ ਬੁੱਤ ਹਟਾਉਣ ਲਈ ਪ੍ਰਸ਼ਾਸਨ ਨੇ ਸਿੱਖ ਜਥੇਬੰਦੀਆਂ ਤੋਂ ਲਿਆ ਇੱਕ ਮਹੀਨੇ ਦਾ ਸਮਾਂ
. . .  46 minutes ago
ਅੰਮ੍ਰਿਤਸਰ, 29 ਜਨਵਰੀ (ਅ. ਬ.)- ਪ੍ਰਸ਼ਾਸਨ ਨੇ ਵਿਰਾਸਤੀ ਮਾਰਗ ਤੋਂ ਸੱਭਿਆਚਾਰਕ ਬੁੱਤ ਹਟਾਉਣ ਲਈ ਸਿੱਖ ਜਥੇਬੰਦੀਆਂ ਕੋਲੋਂ ਇੱਕ ਮਹੀਨੇ ਦਾ ਸਮਾਂ...
ਜੇ. ਡੀ. ਯੂ. ਨੇ ਪ੍ਰਸ਼ਾਂਤ ਕਿਸ਼ੋਰ ਅਤੇ ਪਵਨ ਵਰਮਾ ਨੂੰ ਪਾਰਟੀ 'ਚੋਂ ਕੱਢਿਆ ਬਾਹਰ
. . .  50 minutes ago
ਪਟਨਾ, 29 ਜਨਵਰੀ- ਜੇ. ਡੀ. ਯੂ. ਨੇ ਪ੍ਰਸ਼ਾਂਤ ਕਿਸ਼ੋਰ ਅਤੇ ਪਵਨ ਵਰਮਾ ਨੂੰ ਪਾਰਟੀ 'ਚੋਂ ਬਾਹਰ ਕੱਢ ਦਿੱਤਾ ਹੈ। ਪ੍ਰਸ਼ਾਂਤ ਕਿਸ਼ੋਰ 'ਤੇ ਪਾਰਟੀ ਵਿਰੋਧੀ ਗਤੀਵਿਧੀਆਂ 'ਚ ਸ਼ਾਮਲ ਹੋਣ ਦਾ...
ਭਾਰਤ-ਨਿਊਜ਼ੀਲੈਂਡ ਤੀਜਾ ਟੀ-20 : ਸੁਪਰ ਓਵਰ 'ਚ ਹੋਇਆ ਫ਼ੈਸਲਾ, ਭਾਰਤ ਨੇ 3-0 ਨਾਲ ਲੜੀ 'ਤੇ ਕੀਤਾ ਕਬਜ਼ਾ
. . .  58 minutes ago
ਭਾਰਤ-ਨਿਊਜ਼ੀਲੈਂਡ ਤੀਜਾ ਟੀ-20 : ਸੁਪਰ ਓਵਰ 'ਚ ਹੋਇਆ ਫ਼ੈਸਲਾ, ਭਾਰਤ ਨੇ 3-0 ਨਾਲ ਲੜੀ 'ਤੇ ਕੀਤਾ ਕਬਜ਼ਾ...
ਮੇਲੇ 'ਚ ਪਹੁੰਚੇ 'ਭਜਨੇ ਅਮਲੀ' ਦੀ ਅਚਾਨਕ ਵਿਗੜੀ ਸਿਹਤ, ਹਸਪਤਾਲ 'ਚ ਦਾਖ਼ਲ
. . .  about 1 hour ago
ਫ਼ਾਜ਼ਿਲਕਾ, 29 ਜਨਵਰੀ (ਪ੍ਰਦੀਪ ਕੁਮਾਰ)- ਪੰਜਾਬ ਦੇ ਕਾਮੇਡੀ ਕਲਾਕਾਰ ਗੁਰਦੀਪ ਢਿੱਲੋਂ ਉਰਫ਼ 'ਭਜਨੇ ਅਮਲੀ' ਦੀ ਫ਼ਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਚੱਕ ਪੱਖੀ 'ਚ ਇੱਕ ਮੇਲੇ ਦੌਰਾਨ ਅਚਾਨਕ ਸਿਹਤ ਖ਼ਰਾਬ ਹੋਣ ਦੀ ਖ਼ਬਰ...
ਜੀ. ਕੇ. ਦੀ ਜਾਗੋ ਪਾਰਟੀ ਨੇ ਦਿੱਲੀ ਵਿਧਾਨ ਸਭਾ ਚੋਣਾਂ 'ਚ ਭਾਜਪਾ ਨੂੰ ਸਮਰਥਨ ਦੇਣ ਦਾ ਕੀਤਾ ਐਲਾਨ
. . .  about 1 hour ago
ਨਵੀਂ ਦਿੱਲੀ, 29 ਜਨਵਰੀ (ਅ. ਬ.)- ਮਨਜੀਤ ਸਿੰਘ ਜੀ. ਕੇ. ਦੀ ਜਾਗੋ ਪਾਰਟੀ ਨੇ ਆਗਾਮੀ ਦਿੱਲੀ ਵਿਧਾਨ ਸਭਾ ਚੋਣਾਂ 'ਚ ਭਾਜਪਾ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਜੀ. ਕੇ...
ਕਾਂਗਰਸੀ ਮੈਂਬਰਾਂ ਦੇ ਕੈਪਟਨ ਨਾਲ ਬੈਠਕ ਖ਼ਤਮ, ਬਜਟ ਸਣੇ ਪੰਜਾਬ ਦੇ ਹੋਰ ਭਖਦੇ ਮਸਲਿਆਂ ਬਾਰੇ ਹੋਈ ਚਰਚਾ
. . .  about 1 hour ago
ਚੰਡੀਗੜ੍ਹ, 29 ਜਨਵਰੀ (ਵਿਕਰਮਜੀਤ ਸਿੰਘ ਮਾਨ)- ਕਾਂਗਰਸ ਦੇ ਸੰਸਦ ਮੈਂਬਰਾਂ ਦੀ ਅੱਜ ਪੰਜਾਬ ਭਵਨ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਚੱਲ ਰਹੀ ਬੈਠਕ ਹੁਣ ਖ਼ਤਮ ਹੋ ਗਈ ਹੈ। ਜਾਣਕਾਰੀ ਦਿੰਦਿਆਂ...
ਪੱਛਮੀ ਬੰਗਾਲ 'ਚ ਨਾਗਰਿਕਤਾ ਕਾਨੂੰਨ-ਐੱਨ. ਆਰ. ਸੀ. ਦੇ ਵਿਰੋਧੀਆਂ ਅਤੇ ਸਮਰਥਕਾਂ ਵਿਚਾਲੇ ਝੜਪ, ਦੋ ਮੌਤਾਂ
. . .  about 1 hour ago
ਕੋਲਕਾਤਾ, 29 ਜਨਵਰੀ- ਪੱਛਮੀ ਬੰਗਾਲ ਦੇ ਮੁਰਸ਼ਿਦਾਬਾਦ 'ਚ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਅਤੇ ਐੱਨ. ਆਰ. ਸੀ. ਦੇ ਵਿਰੋਧੀਆਂ ਅਤੇ ਸਮਰਥਕਾਂ...
ਭੁਲੇਖੇ ਨਾਲ ਕੀਟਨਾਸ਼ਕ ਦਵਾਈ ਪੀਣ ਕਾਰਨ ਨੌਜਵਾਨ ਦੀ ਮੌਤ
. . .  about 1 hour ago
ਨਿੱਕੇ ਘੁੰਮਣ, 29 ਜਨਵਰੀ (ਸਤਬੀਰ ਸਿੰਘ ਘੁੰਮਣ)- ਨਜ਼ਦੀਕੀ ਪਿੰਡ ਲਾਲੋਵਾਲ ਵਿਖੇ ਇੱਕ ਨੌਜਵਾਨ ਵਲੋਂ ਗ਼ਲਤੀ ਨਾਲ ਜ਼ਹਿਰੀਲੀ ਦਵਾਈ ਪੀ ਲੈਣ ਕਾਰਨ ਉਸ ਦੀ ਮੌਤ ਹੋ ਗਈ ਹੈ। ਥਾਣਾ ਘੁੰਮਣ ਕਲਾਂ...
ਗੜ੍ਹਸ਼ੰਕਰ 'ਚ ਰੇਲਵੇ ਵਿਭਾਗ ਨੇ ਨਜਾਇਜ਼ ਕਬਜ਼ਿਆਂ 'ਤੇ ਚਲਾਇਆ ਪੀਲਾ ਪੰਜਾ
. . .  1 minute ago
ਗੜ੍ਹਸ਼ੰਕਰ, 29 ਜਨਵਰੀ (ਧਾਲੀਵਾਲ)- ਗੜ੍ਹਸ਼ੰਕਰ ਵਿਖੇ ਰੇਲਵੇ ਫਾਟਕ ਨਜ਼ਦੀਕ ਰੇਲਵੇ ਵਿਭਾਗ ਦੀ ਥਾਂ 'ਚ ਕੀਤੇ ਹੋਏ ਨਜਾਇਜ਼ ਕਬਜ਼ਿਆਂ 'ਤੇ ਅੱਜ ਰੇਲਵੇ ਵਿਭਾਗ ਨੇ ਜੇ. ਸੀ. ਬੀ. ਮਸ਼ੀਨ ਚਲਾ ਕੇ...
ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ 'ਚ ਮੰਡੀ ਗੋਬਿੰਦਗੜ੍ਹ 'ਚ ਪ੍ਰਦਰਸ਼ਨ
. . .  about 2 hours ago
ਮੰਡੀ ਗੋਬਿੰਦਗੜ੍ਹ, 29 ਜਨਵਰੀ (ਬਲਜਿੰਦਰ ਸਿੰਘ)- ਬਹੁਜਨ ਮੁਕਤੀ ਮੋਰਚਾ ਵਲੋਂ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੁੱਧ ਅੱਜ ਭਾਰਤ ਦੇ ਬੰਦ ਦੇ ਦਿੱਤੇ ਸੱਦੇ ਦੇ ਸਮਰਥਨ 'ਚ ਸ਼੍ਰੋਮਣੀ ਅਕਾਲੀ ਦਲ (ਅ.) ਦੇ ਕਾਰਕੁਨਾਂ...
ਪੰਜਾਬ ਦੇ ਦੋ ਆਈ. ਏ. ਐੱਸ. ਅਫ਼ਸਰਾਂ ਦੇ ਤਬਾਦਲੇ
. . .  about 2 hours ago
ਚੰਡੀਗੜ੍ਹ, 29 ਜਨਵਰੀ (ਵਿਕਰਮਜੀਤ ਸਿੰਘ ਮਾਨ)- ਪੰਜਾਬ ਸਰਕਾਰ ਨੇ ਅੱਜ ਸੂਬੇ 'ਚ ਦੋ ਆਈ. ਏ. ਐੱਸ. ਅਫ਼ਸਰਾਂ ਦੇ ਤਬਾਦਲੇ ਅਤੇ ਨਿਯੁਕਤੀਆਂ ਦਾ ਹੁਕਮ ਦਿੱਤਾ...
ਕ੍ਰੈਡਿਟ ਕਾਰਡਾਂ ਦੀਆਂ ਆਨਲਾਈਨ ਠੱਗੀਆਂ ਮਾਰਨ ਵਾਲਾ ਬੈਂਕ ਦਾ ਸੇਲਜ਼ ਅਫ਼ਸਰ ਅਤੇ ਸਾਬਕਾ ਮੁਲਾਜ਼ਮ ਪੁਲਿਸ ਵਲੋਂ ਕਾਬੂ
. . .  about 2 hours ago
ਪਟਿਆਲਾ, 29 ਜਨਵਰੀ (ਅਮਨਦੀਪ ਸਿੰਘ)- ਪਟਿਆਲਾ ਪੁਲਿਸ ਵਲੋਂ ਐਕਸਿਸ ਬੈਂਕ ਦੇ ਸੇਲਜ਼ ਅਫ਼ਸਰ ਅਤੇ ਸਾਬਕਾ ਮੁਲਾਜ਼ਮ ਨੂੰ ਕ੍ਰੈਡਿਟ ਕਾਰਡਾਂ ਦੀਆਂ ਆਨਲਾਈਨ ਠੱਗੀਆਂ ਮਾਰਨ ਦੇ ਮਾਮਲੇ 'ਚ ਕਾਬੂ...
ਵੱਖ-ਵੱਖ ਜਥੇਬੰਦੀਆਂ ਵਲੋਂ ਸੀ. ਏ. ਏ. ਤੇ ਐੱਨ. ਆਰ. ਸੀ. ਦੇ ਵਿਰੋਧ 'ਚ ਹੁਸ਼ਿਆਰਪੁਰ 'ਚ ਵਿਸ਼ਾਲ ਰੋਸ ਮਾਰਚ
. . .  about 2 hours ago
ਹੁਸ਼ਿਆਰਪੁਰ 'ਚ ਬਣੇਗਾ ਸਰਕਾਰੀ ਮੈਡੀਕਲ ਕਾਲਜ, ਕੇਂਦਰ ਸਰਕਾਰ ਨੇ ਦਿੱਤੀ ਮਨਜ਼ੂਰੀ
. . .  about 3 hours ago
ਭਾਰਤ-ਨਿਊਜ਼ੀਲੈਂਡ ਤੀਜਾ ਟੀ-20 : ਜਿੱਤ ਲਈ ਭਾਰਤ ਨੇ ਨਿਊਜ਼ੀਲੈਂਡ ਅੱਗੇ ਰੱਖਿਆ 180 ਦੌੜਾਂ ਦਾ ਟੀਚਾ
. . .  about 3 hours ago
ਪੀ. ਜੀ. ਆਈ. ਦੀ ਸੂਬਿਆਂ ਦੇ ਮੁੱਖ ਸਕੱਤਰਾਂ ਨੂੰ ਚਿੱਠੀ, ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ਾਂ ਨੂੰ ਇੱਥੇ ਨਾ ਭੇਜੋ
. . .  about 3 hours ago
ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਸੁਰਜੀਤ ਸਿੰਘ ਦੀ ਪਤਨੀ ਵਲੋਂ ਕੈਪਟਨ ਨਾਲ ਮੁਲਾਕਾਤ
. . .  about 3 hours ago
ਬੈੱਡ 'ਚੋਂ ਮਿਲੇ ਮ੍ਰਿਤਕ ਲੜਕੇ ਦੀ ਭੈਣ ਦਾ ਚੰਡੀਗੜ੍ਹ ਪੁਲਿਸ ਵਲੋਂ ਪਿੰਜਰ ਬਰਾਮਦ
. . .  about 3 hours ago
ਬੈਡਮਿੰਟਨ ਸਟਾਰ ਸਾਇਨਾ ਨੇਹਵਾਲ ਦੀ ਭਾਜਪਾ 'ਚ 'ਐਂਟਰੀ'
. . .  about 4 hours ago
ਭਾਰਤ ਬੰਦ ਦੇ ਸੱਦੇ 'ਤੇ ਜਲੰਧਰ ਦੇ ਪੀ. ਏ. ਪੀ. ਚੌਕ 'ਚ ਜ਼ੋਰਦਾਰ ਪ੍ਰਦਰਸ਼ਨ
. . .  about 4 hours ago
ਪੰਜਾਬ ਭਵਨ 'ਚ ਸੰਸਦ ਮੈਂਬਰਾਂ ਦੀ ਬੈਠਕ ਜਾਰੀ
. . .  about 4 hours ago
ਭਾਜਪਾ 'ਚ ਸ਼ਾਮਲ ਹੋਵੇਗੀ ਬੈਡਮਿੰਟਨ ਸਟਾਰ ਸਾਇਨਾ ਨੇਹਵਾਲ
. . .  about 4 hours ago
ਭਾਰਤ-ਨਿਊਜ਼ੀਲੈਂਡ ਤੀਜਾ ਟੀ-20 : ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਦਾ ਲਿਆ ਫ਼ੈਸਲਾ
. . .  about 5 hours ago
ਸੱਭਿਆਚਾਰਕ ਬੁੱਤਾਂ ਨੂੰ ਹਟਾਉਣ ਦੇ ਫ਼ੈਸਲੇ ਦਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਸਵਾਗਤ
. . .  about 5 hours ago
ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  about 5 hours ago
ਬਸੰਤ ਮੌਕੇ ਫਿਲੌਰ 'ਚ ਜ਼ੋਰਾਂ 'ਤੇ ਵਿਕ ਰਹੀ ਏ ਪਾਬੰਦੀ ਸ਼ੁਦਾ ਚਾਈਨਾ ਡੋਰ, ਰੋਕਣ ਵਾਲਾ ਕੋਈ ਨਹੀਂ
. . .  about 5 hours ago
ਸੰਗਰੂਰ 'ਚ ਪੂਰੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ਬਸੰਤ ਪੰਚਮੀ ਦਾ ਤਿਉਹਾਰ
. . .  about 6 hours ago
ਨਿਰਭੈਆ ਦੇ ਦੋਸ਼ੀ ਮੁਕੇਸ਼ ਨੂੰ ਝਟਕਾ, ਸੁਪਰੀਮ ਕੋਰਟ ਨੇ ਖ਼ਾਰਜ ਕੀਤੀ ਪਟੀਸ਼ਨ
. . .  about 6 hours ago
ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ ਸੁਪਰੀਮ ਕੋਰਟ ਵਲੋਂ ਖ਼ਾਰਜ
. . .  about 6 hours ago
ਜਾਪਾਨ 'ਚ ਲੱਗੇ ਭੂਚਾਲ ਦੇ ਤੇਜ਼ ਝਟਕੇ
. . .  about 7 hours ago
ਚੀਨ 'ਚ ਕੋਰੋਨਾ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 132
. . .  about 7 hours ago
ਅਜਨਾਲਾ ਖੇਤਰ 'ਚ ਹੋਈ ਗੜੇਮਾਰੀ
. . .  about 8 hours ago
ਨਿਊਜ਼ੀਲੈਂਡ 'ਚ ਅੱਜ ਪਹਿਲੀ ਟੀ-20 ਲੜੀ ਜਿੱਤਣ ਦੇ ਇਰਾਦੇ ਨਾਲ ਉੱਤਰੇਗਾ ਭਾਰਤ
. . .  about 8 hours ago
ਲਗਾਤਾਰ ਪੈ ਰਹੇ ਮੀਂਹ ਨੇ ਬਸੰਤ ਦਾ ਮਜ਼ਾ ਕੀਤਾ ਕਿਰਕਿਰਾ
. . .  about 9 hours ago
ਅੱਜ ਦਾ ਵਿਚਾਰ
. . .  about 9 hours ago
ਤਰਨਜੀਤ ਸੰਧੂ ਅਮਰੀਕਾ 'ਚ ਭਾਰਤ ਦੇ ਰਾਜਦੂਤ ਨਿਯੁਕਤ
. . .  1 day ago
ਸੁਖਦੇਵ ਸਿੰਘ ਢੀਂਡਸਾ ਦੇ ਨਾਲ ਹਨ 80 ਫ਼ੀਸਦੀ ਅਕਾਲੀ ਵਰਕਰ - ਪਰਮਿੰਦਰ ਢੀਂਡਸਾ
. . .  1 day ago
ਕੈਪਟਨ ਵੱਲੋਂ ਸੱਭਿਆਚਾਰਕ ਬੁੱਤ ਕਿਸੇ ਹੋਰ ਜਗ੍ਹਾ ਲਾਉਣ ਦੇ ਹੁਕਮ
. . .  1 day ago
ਸਭਿਆਚਾਰਕ ਬੁੱਤਾਂ ਦੇ ਵਿਵਾਦ ਸਬੰਧੀ ਮੀਂਹ ਦੇ ਬਾਵਜੂਦ ਧਰਨਾ ਜਾਰੀ
. . .  about 1 hour ago
ਪਤੀ ਤੋਂ ਦੁਖੀ ਔਰਤ ਨੇ ਸ਼ੱਕੀ ਹਾਲਾਤਾਂ 'ਚ ਲਿਆ ਫਾਹਾ, ਮੌਤ
. . .  about 1 hour ago
1.735 ਕਿੱਲੋ ਅਫ਼ੀਮ ਸਮੇਤ ਇੱਕ ਗ੍ਰਿਫ਼ਤਾਰ
. . .  about 1 hour ago
ਗੜੇਮਾਰੀ ਕਾਰਨ ਫ਼ਸਲਾਂ ਦਾ ਭਾਰੀ ਨੁਕਸਾਨ
. . .  about 1 hour ago
ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ ਪੰਜ ਮੈਂਬਰ ਚੜ੍ਹੇ ਫ਼ਾਜ਼ਿਲਕਾ ਪੁਲਿਸ ਦੇ ਹੱਥੇ
. . .  about 1 hour ago
ਭਾਰੀ ਬਰਫ਼ਬਾਰੀ ਕਾਰਨ ਸ਼ਿਮਲਾ 'ਚ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ
. . .  5 minutes ago
ਸਿੱਧੂ ਜਿਸ ਵੀ ਪਾਰਟੀ 'ਚ ਜਾਣਗੇ, 2022 'ਚ ਉਸੇ ਪਾਰਟੀ ਦੀ ਸਰਕਾਰ ਬਣੇਗੀ- ਬ੍ਰਹਮਪੁਰਾ
. . .  39 minutes ago
ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ ਸਾਹਮਣੇ ਆਉਣ ਮਗਰੋਂ ਮੋਹਾਲੀ ਹਵਾਈ ਅੱਡੇ 'ਤੇ ਮਰੀਜ਼ਾਂ ਹੋ ਰਹੀ ਹੈ ਥਰਮਲ ਸਕਰੀਨਿੰਗ
. . .  about 1 hour ago
ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਵਲੋਂ ਭਲਕੇ ਸੁਣਾਇਆ ਜਾਵੇਗਾ ਫ਼ੈਸਲਾ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 30 ਭਾਦੋਂ ਸੰਮਤ 551

ਸ੍ਰੀ ਮੁਕਤਸਰ ਸਾਹਿਬ

ਝੋਨੇ ਦੀ ਖ਼ਰੀਦ 'ਚ ਕਿਸਾਨਾਂ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ-ਭਾਰਤ ਭੂਸ਼ਣ ਆਸ਼ੂ

ਸ੍ਰੀ ਮੁਕਤਸਰ ਸਾਹਿਬ, 14 ਸਤੰਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚੇ ਪੰਜਾਬ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਝੋਨੇ ਦੀ ਸਰਕਾਰੀ ਖਰੀਦ ਲਈ ਸਾਰੇ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਮੰਡੀਆਂ ਤੋਂ ਝੋਨੇ ਦੀ ਖ਼ਰੀਦ ਵਿਚ ਕਿਸਾਨਾਂ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ | ਉਨ੍ਹਾਂ ਨੇ ਦੱਸਿਆ ਕਿ ਸਰਕਾਰ ਜਲਦ ਹੀ ਸ਼ੈਲਰਾਂ ਲਈ ਯਕਮੁਸ਼ਤ ਨਿਪਟਾਰਾ ਸਕੀਮ ਵੀ ਲੈ ਕੇ ਆ ਰਹੀ ਹੈ ਅਤੇ ਮਿਿਲੰਗ ਪਾਲਿਸੀ ਵੀ ਜਲਦ ਜਾਰੀ ਕੀਤੀ ਜਾ ਰਹੀ ਹੈ | ਉਨ੍ਹਾਂ ਨੇ ਦੁਹਰਾਇਆ ਕਿ ਫ਼ਸਲ ਵੇਚਣ ਦੌਰਾਨ ਕਿਸਾਨ ਨੂੰ ਮੰਡੀ ਵਿਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ | ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਵਲੋਂ ਵੀ.ਆਈ.ਪੀ. ਕਲਚਰ ਖਤਮ ਕਰਨ ਲਈ ਕੀਤੀਆਂ ਪਹਿਲ ਕਦਮੀਆਂ ਦੇਸ਼ ਭਰ ਵਿਚ ਲਾਗੂ ਹੋ ਰਹੀਆਂ ਹਨ | ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਅਤੇ ਹੋਰ ਸੂਬਿਆਂ ਦੀਆਂ ਸਰਕਾਰਾਂ ਵੀ ਪੰਜਾਬ ਸਰਕਾਰ ਦੇ ਵੀ.ਆਈ.ਪੀ. ਕਲਚਰ ਖ਼ਤਮ ਕਰਨ ਲਈ ਚੁੱਕੇ ਕਦਮਾਂ ਦੀ ਤਰਜ ਤੇ ਨੀਤੀਆਂ ਅਤੇ ਨਿਯਮ ਬਣਾ ਰਹੀਆਂ ਹਨ | ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਪੰਜਾਬ ਵਿਚ ਵਿਧਾਇਕ ਆਪਣਾ ਇਨਕਮ ਟੈਕਸ ਖੁਦ ਅਦਾ ਕਰਦੇ ਹਨ | ਸ੍ਰੀ ਮੁਕਤਸਰ ਸਾਹਿਬ ਵਿਖੇ ਪਨਗ੍ਰੇਨ ਦੇ ਗੋਦਾਮਾਂ ਵਿਚ ਪਏ ਅਨਾਜ ਵਿਚ ਹੋ ਰਹੀ ਘਪਲੇਬਾਜ਼ੀ ਦੇ ਚੱਲ ਰਹੇ ਚਰਚਿਆਂ ਦੇ ਸਬੰਧ ਵਿਚ ਆਸ਼ੂ ਨੇ ਕਿਹਾ ਕਿ ਕਿਸੇ ਵੀ ਧਾਂਦਲੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਜੇਕਰ ਇਸ ਸਬੰਧੀ ਕੋਈ ਵਧੀਕੀ ਨਜ਼ਰ ਆਉਂਦੀ ਹੈ ਤਾਂ ਉਸ ਿਖ਼ਲਾਫ਼ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ | ਇਸ ਮੌਕੇ ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਵਿਧਾਇਕ ਗਿੱਦੜਬਾਹਾ, ਸਾਬਕਾ ਵਿਧਾਇਕਾ ਬੀਬੀ ਕਰਨ ਕੌਰ ਬਰਾੜ, ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਹਰਚਰਨ ਸਿੰਘ ਬਰਾੜ, ਸਾਬਕਾ ਪ੍ਰਧਾਨ ਗੁਰਮੀਤ ਸਿੰਘ ਖੁੱਡੀਆਂ, ਗੁਰਸੰਤ ਸਿੰਘ ਬਰਾੜ, ਸਾਬਕਾ ਵਿਧਾਇਕ ਸੁਖਦਰਸ਼ਨ ਸਿੰਘ ਮਰਾੜ੍ਹ, ਮਲੋਟ ਦੇ ਇੰਚਾਰਜ ਅਮਨਪ੍ਰੀਤ ਸਿੰਘ ਭੱਟੀ, ਯੂਥ ਕਾਂਗਰਸ ਪ੍ਰਧਾਨ ਸਿਮਰਜੀਤ ਸਿੰਘ ਭੀਨਾ ਬਰਾੜ, ਸ਼ੁੱਭਦੀਪ ਸਿੰਘ ਬਿੱਟੂ, ਐੱਸ.ਡੀ.ਐੱਮ. ਰਣਦੀਪ ਸਿੰਘ ਹੀਰ, ਜ਼ਿਲ੍ਹਾ ਭਲਾਈ ਅਫ਼ਸਰ ਜਗਮੋਹਨ ਸਿੰਘ ਮਾਨ, ਜ਼ਿਲ੍ਹਾ ਖੇਡ ਅਫ਼ਸਰ ਅਨਿੰਦਰਵੀਰ ਕੌਰ, ਪੀ.ਐੱਸ.ਈ.ਬੀ. ਦੇ ਜ਼ਿਲ੍ਹਾ ਮੈਨੇਜਰ ਮਹਾਂਵੀਰ ਸਿੰਘ ਸਿੱਧੂ ਆਦਿ ਹਾਜ਼ਰ ਸਨ |

ਪੁਰਾਣੀ ਰੰਜਿਸ਼ ਨੂੰ ਲੈ ਕੇ ਚੱਲੀ ਗੋਲੀ 'ਚ ਇਕ ਜ਼ਖ਼ਮੀ

ਮਲੋਟ, 14 ਸਤੰਬਰ (ਗੁਰਮੀਤ ਸਿੰਘ ਮੱਕੜ)-ਸਥਾਨਕ ਮਲੋਟ ਅਬੋਹਰ ਰੋਡ ਤੇ ਸਥਿਤ ਤਹਿਸੀਲ ਕੰਪਲੈਕਸ ਦੇ ਸਾਹਮਣੇ ਪੁਰਾਣੀ ਰੰਜਿਸ਼ ਚੱਲੀ ਗੋਲੀ ਵਿਚ ਇਕ ਵਿਅਕਤੀ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਸਥਾਨਕ ਸਰਕਾਰੀ ਹਸਪਤਾਲ ਵਿਖੇ ਦਾਖਿਲ ਕਰਵਾਇਆ ਗਿਆ | ਇਸ ਸਬੰਧੀ ...

ਪੂਰੀ ਖ਼ਬਰ »

ਗਿੱਦੜਬਾਹਾ ਵਿਖੇ ਲੋਕ ਅਦਾਲਤ ਦੌਰਾਨ 77 ਕੇਸਾਂ ਦਾ ਕੀਤਾ ਮੌਕੇ 'ਤੇ ਨਿਪਟਾਰਾ

ਗਿੱਦੜਬਾਹਾ, 14 ਸਤੰਬਰ (ਬਲਦੇਵ ਸਿੰਘ ਘੱਟੋਂ)- ਸਥਾਨਕ ਕੋਰਟ ਕੰਪਲੈਕਸ ਵਿਖੇ ਅੱਜ ਨੈਸ਼ਨਲ ਲੋਕ ਅਦਾਲਤ ਲਗਾਈ ਗਈ | ਇਸ ਲੋਕ ਅਦਾਲਤ ਵਿਚ ਰੈਵੀਨਿਊ, ਕ੍ਰਿਮਨਲ ਕੰਪਾਊਾਡੇਬਲ ਕੇਸ, ਬੈਂਕ ਰਿਕਵਰੀ, ਚੈੱਕਾਂ ਸੰਬੰਧੀ, ਪਰਿਵਾਰਕ ਝਗੜੇ, ਵਿਆਹ ਸਬੰਧੀ, ਮੋਟਰ ਵਹੀਕਲ ਨਾਲ ...

ਪੂਰੀ ਖ਼ਬਰ »

ਨਰਿੰਦਰ ਸਿੰਘ ਕਾਉਣੀ ਸਰਬਸੰਮਤੀ ਨਾਲ ਬਣੇ ਜ਼ਿਲ੍ਹਾ ਪ੍ਰੀਸ਼ਦ ਸ੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ

ਸ੍ਰੀ ਮੁਕਤਸਰ ਸਾਹਿਬ, 14 ਸਤੰਬਰ (ਰਣਜੀਤ ਸਿੰਘ ਢਿੱਲੋਂ)- ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਅਤੇ ਗਿੱਦੜਬਾਹਾ ਹਲਕੇ ਦੇ ਪਿੰਡ ਕਾਉਣੀ ਨਾਲ ਸਬੰਧਿਤ ਨੌਜਵਾਨ ਆਗੂ ਨਰਿੰਦਰ ਸਿੰਘ ਕਾਉਣੀ ਨੂੰ ਜ਼ਿਲ੍ਹਾ ਪ੍ਰੀਸ਼ਦ ਸ੍ਰੀ ਮੁਕਤਸਰ ਸਾਹਿਬ ਦਾ ਸਰਬਸੰਮਤੀ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰ ਗਿਰੋਹ ਦਾ ਭਾਂਡਾ ਭੰਨਿਆ-ਚੋਰੀ ਦੋ ਮੋਟਰਸਾਈਕਲਾਂ ਸਮੇਤ ਦੋ ਕਾਬੂ, ਦੋ ਫ਼ਰਾਰ

ਮੰਡੀ ਕਿੱਲਿਆਂਵਾਲੀ, 14 ਸਤੰਬਰ (ਇਕਬਾਲ ਸਿੰਘ ਸ਼ਾਂਤ)- ਮੰਡੀ ਕਿੱਲਿਆਂਵਾਲੀ ਚੌਕੀ ਨੇ ਮੋਟਰਸਾਈਕਲ ਚੋਰ ਗਿਰੋਹ ਦਾ ਭਾਂਡਾ ਭੰਨਣ ਵਿਚ ਸਫ਼ਲਤਾ ਹਾਸਲ ਕੀਤੀ ਹੈ | ਪੁਲਿਸ ਨੇ ਗਿਰੋਹ ਦੇ ਦੋ ਚੋਰੀਸ਼ੁਦਾ ਮੋਟਰ ਸਾਈਕਲ ਬਰਾਮਦ ਕਰਕੇ ਦੋ ਮੈਂਬਰਾਂ ਨੂੰ ਗਿ੍ਫ਼ਤਾਰ ...

ਪੂਰੀ ਖ਼ਬਰ »

ਕਾਰ ਤੇ ਟਰੈਕਟਰ-ਟਰਾਲੀ ਦੀ ਟੱਕਰ

ਦੋਦਾ, 15 ਸਤੰਬਰ (ਰਵੀਪਾਲ)- ਬਠਿੰਡਾ-ਸ੍ਰੀ ਮੁਕਤਸਰ ਸਾਹਿਬ ਮੁੱਖ ਸੜਕ 'ਤੇ ਪਿੰਡ ਲੁਹਾਰਾ ਦੇ ਬੱਸ ਅੱਡੇ 'ਤੇ ਇਕ ਟਰੈਕਟਰ-ਟਰਾਲੀ ਸੜਕ 'ਤੇ ਚੜ੍ਹਾਉਣ ਸਮੇਂ ਕਾਰ ਨਾਲ ਜਾ ਟਕਰਾਇਆ, ਜਿਸ ਨਾਲ ਕਾਰ ਸਵਾਰ ਤਾਂ ਬਚ ਗਏ, ਪਰ ਕਾਰ ਨੁਕਸਾਨੀ ਗਈ ਅਤੇ ਡਰਾਈਵਰ ਮੌਕੇ ਤੋਂ ਫ਼ਰਾਰ ...

ਪੂਰੀ ਖ਼ਬਰ »

17.50 ਕਰੋੜ ਦੇ ਝੋਨੇ ਨੂੰ ਖ਼ੁਰਦ-ਬੁਰਦ ਕਰਨ ਦੇ ਦੋਸ਼ਾਂ 'ਚ 10 ਜਣੇ ਕਾਨੂੰਨੀ ਸ਼ਿਕੰਜੇ 'ਚ

ਮੰਡੀ ਕਿੱਲਿਆਂਵਾਲੀ, 14 ਸਤੰਬਰ (ਇਕਬਾਲ ਸਿੰਘ ਸ਼ਾਂਤ)-ਲੰਬੀ ਪੁਲਿਸ ਨੇ ਪੰਜਾਬ ਨੈਸ਼ਨਲ ਬੈਂਕ ਫ਼ਰੀਦਕੋਟ ਵਲੋਂ ਪਲੱਜ ਸਟਾਕ ਵਿਚੋਂ ਅਮਾਇਰਾ ਫੂਡਜ਼ ਪ੍ਰਾਈਵੇਟ ਲਿਮ: ਲੰਬੀ ਦੇ ਗੋਦਾਮਾਂ ਵਿਚੋਂ ਕਰੀਬ 17.50 ਕਰੋੜ ਰੁਪਏ ਦੀ ਕੀਮਤ ਦੇ 1,16,132 ਪੈਡੀ ਗੱਟਿਆਂ ਨੂੰ ਖ਼ੁਰਦ ...

ਪੂਰੀ ਖ਼ਬਰ »

ਘਰ 'ਚੋਂ ਲੱਖਾਂ ਦਾ ਸਾਮਾਨ ਚੋਰੀ

ਲੰਬੀ, 14 ਸਤੰਬਰ (ਸ਼ਿਵਰਾਜ ਸਿੰਘ ਬਰਾੜ)-ਪਿੰਡ ਕੱਖਾਂਵਾਲੀ ਵਿਖੇ ਕਿਸਾਨ ਦੇ ਘਰ ਵਿਚੋਂ ਲੱਖਾਂ ਰੁਪਏ ਦਾ ਕੀਮਤੀ ਸਾਮਾਨ ਚੋਰੀ ਹੋਣ ਦਾ ਸਮਾਚਾਰ ਮਿਲਿਆ ਹੈ | ਮਹਾਂਵੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ ਦਿਨ ਉਹ ਪਰਿਵਾਰ ਸਮੇਤ ਆਪਣੀ ਰਿਸ਼ਤੇਦਾਰੀ ...

ਪੂਰੀ ਖ਼ਬਰ »

17.50 ਕਰੋੜ ਦੇ ਝੋਨੇ ਨੂੰ ਖ਼ੁਰਦ-ਬੁਰਦ ਕਰਨ ਦੇ ਦੋਸ਼ਾਂ 'ਚ 10 ਜਣੇ ਕਾਨੂੰਨੀ ਸ਼ਿਕੰਜੇ 'ਚ

ਮੰਡੀ ਕਿੱਲਿਆਂਵਾਲੀ, 14 ਸਤੰਬਰ (ਇਕਬਾਲ ਸਿੰਘ ਸ਼ਾਂਤ)-ਲੰਬੀ ਪੁਲਿਸ ਨੇ ਪੰਜਾਬ ਨੈਸ਼ਨਲ ਬੈਂਕ ਫ਼ਰੀਦਕੋਟ ਵਲੋਂ ਪਲੱਜ ਸਟਾਕ ਵਿਚੋਂ ਅਮਾਇਰਾ ਫੂਡਜ਼ ਪ੍ਰਾਈਵੇਟ ਲਿਮ: ਲੰਬੀ ਦੇ ਗੋਦਾਮਾਂ ਵਿਚੋਂ ਕਰੀਬ 17.50 ਕਰੋੜ ਰੁਪਏ ਦੀ ਕੀਮਤ ਦੇ 1,16,132 ਪੈਡੀ ਗੱਟਿਆਂ ਨੂੰ ਖ਼ੁਰਦ ...

ਪੂਰੀ ਖ਼ਬਰ »

ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਲਈ ਸਰਕਾਰ ਕਿਸਾਨਾਂ ਦੀ ਵਿੱਤੀ ਸਹਾਇਤਾ ਕਰੇ-ਭਾਕਿਯੂ

ਮੰਡੀ ਬਰੀਵਾਲਾ, 14 ਸਤੰਬਰ (ਨਿਰਭੋਲ ਸਿੰਘ)- ਭਾਰਤੀ ਕਿਸਾਨ ਯੂਨੀਅਨ (ਰਜਿ:) ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਜਗਦੇਵ ਸਿੰਘ ਕਾਨਿਆਂਵਾਲੀ, ਦਲਜੀਤ ਸਿੰਘ ਰੰਧਾਵਾ ਜਨਰਲ ਸਕੱਤਰ, ਹਰਪਾਲ ਸਿੰਘ ਡੋਹਕ, ਦਵਿੰਦਰ ਸਿੰਘ ਭੰਗੇਵਾਲਾ, ਜਗਮੇਲ ਸਿੰਘ ਜੰਡੋਕੇ ਨੇ ਜਾਣਕਾਰੀ ...

ਪੂਰੀ ਖ਼ਬਰ »

ਵੱਖ-ਵੱਖ ਪ੍ਰਤੀਯੋਗਤਾਵਾਂ ਸਬੰਧੀ ਸਰਟੀਫ਼ਿਕੇਟ ਵੰਡੇ

ਸ੍ਰੀ ਮੁਕਤਸਰ ਸਾਹਿਬ, 14 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸਥਾਨਕ ਮੌੜ ਰੋਡ ਸਥਿਤ ਸੀ.ਆਰ.ਐਮ.ਡੀ.ਏ.ਵੀ. ਮਾਡਲ ਹਾਈ ਸਕੂਲ ਵਿਖੇ ਵੱਖ-ਵੱਖ ਹੋਈਆਂ ਪ੍ਰਤੀਯੋਗਤਾਵਾਂ ਸਬੰਧੀ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡੇ ਗਏ | ਇਸ ਮੌਕੇ ਸਕੂਲ ਪਿ੍ੰਸੀਪਲ ਸ੍ਰੀਮਤੀ ਹਰਪਾਲ ਕੌਰ ...

ਪੂਰੀ ਖ਼ਬਰ »

ਹਿੰਦੀ ਦਿਵਸ ਮਨਾਇਆ

ਸ੍ਰੀ ਮੁਕਤਸਰ ਸਾਹਿਬ, 14 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸਥਾਨਕ ਮੌੜ ਰੋਡ ਸਥਿਤ ਸੀ.ਆਰ.ਐਮ.ਡੀ.ਏ.ਵੀ. ਮਾਡਲ ਹਾਈ ਸਕੂਲ ਵਿਖੇ ਹਿੰਦੀ ਦਿਵਸ ਮਨਾਇਆ ਗਿਆ | ਇਸ ਮੌਕੇ ਮੈਡਮ ਏਕਤਾ ਵਲੋਂ ਬੱਚਿਆਂ ਨੂੰ ਹਿੰਦੀ ਦਿਵਸ ਦੀ ਮਹੱਤਤਾ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ | ...

ਪੂਰੀ ਖ਼ਬਰ »

ਸੇਫ਼ ਸਕੂਲ ਵਾਹਨ ਪਾਲਿਸੀ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਵੈਨਾਂ ਦੇ ਚਲਾਨ ਕੱਟੇ ਗਏ

ਗਿੱਦੜਬਾਹਾ, 14 ਸਤੰਬਰ (ਬਲਦੇਵ ਸਿੰਘ ਘੱਟੋਂ)- ਉਪਮੰਡਲ ਮੈਜਿਸਟ੍ਰੇਟ ਗਿੱਦੜਬਾਹਾ ਓਮ ਪ੍ਰਕਾਸ਼ ਦੇ ਆਦੇਸ਼ਾਂ ਤਹਿਤ ਬਲਾਕ ਗਿੱਦੜਬਾਹਾ ਵਿਚ ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਸਕੂਲਾਂ ਦੀਆਂ ਵੈਨਾਂ ਦੀ ਚੈਕਿੰਗ ਕੀਤੀ ਗਈ | ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਡਾ: ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਵਿਖੇ ਬੀ.ਕਾਮ. ਦਾ ਨਤੀਜਾ ਸ਼ਾਨਦਾਰ ਰਿਹਾ

ਸ੍ਰੀ ਮੁਕਤਸਰ ਸਾਹਿਬ, 14 ਸਤੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)- ਗੁਰੂ ਨਾਨਕ ਕਾਲਜ ਫ਼ਾਰ ਗਰਲਜ਼ ਸ੍ਰੀ ਮੁਕਤਸਰ ਸਾਹਿਬ ਦੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਨਤੀਜੇ ਅਨੁਸਾਰ ਬੀ.ਕਾਮ. ਸਮੈਸਟਰ ਚੌਥੇ ਵਿਚੋਂ ਵਿਦਿਆਰਥਣਾਂ ਨੇ ਸ਼ਾਨਦਾਰ ...

ਪੂਰੀ ਖ਼ਬਰ »

ਹਿੰਦੂਤਵੀ ਫਾਸ਼ੀਵਾਦ ਵਿਰੋਧੀ ਫੋਰਮ ਪੰਜਾਬ ਵਲੋਂ ਰੈਲੀ ਕੱਢੀ ਗਈ

ਸ੍ਰੀ ਮੁਕਤਸਰ ਸਾਹਿਬ, 14 ਸਤੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)- ਹਿੰਦੂਤਵੀ ਫਾਸੀਵਾਦ ਵਿਰੋਧੀ ਫੋਰਮ ਪੰਜਾਬ ਵਲੋਂ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਾ ਹੈੱਡ ਕੁਆਰਟਰ ਵਿਖੇ ਰੈਲੀ ਕਰਕੇ ਕਸ਼ਮੀਰੀ ਲੋਕਾਂ ਨਾਲ ਇੱਕਜੁਟਤਾ ਦਾ ਪ੍ਰਗਟਾਵਾ ਕਰਦਿਆਂ ਧਾਰਾ 370 ...

ਪੂਰੀ ਖ਼ਬਰ »

ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਵੰਡੀਆਂ ਗਈਆਂ

ਸ੍ਰੀ ਮੁਕਤਸਰ ਸਾਹਿਬ, 14 ਸਤੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਮੁਕਤਸਰ ਵੈੱਲਫ਼ੇਅਰ ਕਲੱਬ ਵਲੋਂ ਸਥਾਨਕ ਗਾਰਡਨ ਕਾਲੋਨੀ ਵਿਖੇ ਸਿਲਾਈ ਮਸ਼ੀਨਾਂ ਦੀ ਵੰਡ ਮੌਕੇ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸਿਆਸੀ ਸਕੱਤਰ ਬਿੰਦਰ ਗੋਨਿਆਣਾ ਅਤੇ ਨਗਰ ਕੌਾਸਲ ਦੇ ...

ਪੂਰੀ ਖ਼ਬਰ »

ਹਿੰਦੀ ਦਿਵਸ ਮਨਾਇਆ

ਸ੍ਰੀ ਮੁਕਤਸਰ ਸਾਹਿਬ, 14 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸਥਾਨਕ ਅਬੋਹਰ ਰੋਡ ਸਥਿਤ ਐਚ.ਐਸ. ਹਾਈ ਸਕੂਲ ਵਿਖੇ ਹਿੰਦੀ ਦਿਵਸ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਕਵਿਤਾਵਾਂ, ਸੰਸਕ੍ਰਿਤੀ ਦੇ ਸਲੋਕ, ਦੋਹੇ, ਸੰਵਾਦ ਅਤੇ ਸਕਿੱਟ ਆਦਿ ਪੇਸ਼ ਕੀਤੇ ਗਏ | ਇਸ ਸਮੇਂ ...

ਪੂਰੀ ਖ਼ਬਰ »

ਪਿੰਡ ਬਧਾਈ ਵਿਖੇ ਜਾਗਰਣ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 14 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪਿੰਡ ਬਧਾਈ ਵਿਖੇ ਨੌਜਵਾਨ ਸਭਾ ਕਲੱਬ ਵਲੋਂ ਮਾਤਾ ਸ਼ੇਰਾਂਵਾਲੀ ਦਾ 18ਵਾਂ ਵਿਸ਼ਾਲ ਜਾਗਰਣ ਕਰਵਾਇਆ ਗਿਆ | ਇਸ ਮੌਕੇ ਮਾਤਾ ਦਾ ਸੁੰਦਰ ਦਰਬਾਰ ਵੀ ਸਜਾਇਆ ਗਿਆ | ਧਾਰਮਿਕ ਗਾਇਕ ਵਿਸ਼ਵਜੀਤ ਬੱਲ, ਜੈਸਮੀਨ ਜੋਤੀ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਅਤੇ ਵਾਈਸ ਚੇਅਰਪਰਸਨ ਦੀ ਚੋਣ ਸਰਬਸੰਮਤੀ ਨਾਲ ਹੋਈ- ਰਾਜਾ ਵੜਿੰਗ

ਸ੍ਰੀ ਮੁਕਤਸਰ ਸਾਹਿਬ, 14 ਸਤੰਬਰ (ਰਣਜੀਤ ਸਿੰਘ ਢਿੱਲੋਂ)- ਮੁੱਖ ਮੰਤਰੀ ਪੰਜਾਬ ਦੇ ਸਿਆਸੀ ਸਲਾਹਕਾਰ ਅਤੇ ਗਿੱਦੜਬਾਹਾ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅਕਾਲੀ ਦਲ ਵਲੋਂ ਜ਼ਿਲ੍ਹਾ ਪ੍ਰੀਸ਼ਦ ਅਹੁਦੇਦਾਰਾਂ ਦੀ ਚੋਣ ਸਮੇਂ ਧੱਕੇਸ਼ਾਹੀ ਦੇ ਦੋਸ਼ਾਂ ਨੂੰ ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 14 ਸਤੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਵਲੋਂ ਵੱਖ-ਵੱਖ ਵਿਭਾਗਾਂ ਦੇ ਪੈਨਸ਼ਨਰ ਆਗੂਆਂ ਅਤੇ ਸੇਵਾ ਮੁਕਤ ਕਰਮਚਾਰੀਆਂ ਸਮੇਤ ਫੈਮਲੀ ਪੈਨਸ਼ਨਰਾਂ ਦੀ ਮੀਟਿੰਗ ...

ਪੂਰੀ ਖ਼ਬਰ »

ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਆਸ਼ੂ ਨੇ ਟੈਨਿਸ ਕੋਰਟ ਕੀਤਾ ਲੋਕ ਅਰਪਣ

ਸ੍ਰੀ ਮੁਕਤਸਰ ਸਾਹਿਬ, 14 ਸਤੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਮਾਣ ਵਿਚ ਅੱਜ ਹੋਰ ਵਾਧਾ ਹੋਇਆ ਜਦ ਪੰਜਾਬ ਦੇ ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਇਥੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਨਵ ਨਿਰਮਤ ਟੈਨਿਸ ...

ਪੂਰੀ ਖ਼ਬਰ »

ਸੀਵਰੇਜ ਦੇ ਨਾਕਸ ਪ੍ਰਬੰਧਾਂ ਕਾਰਨ ਮੁਹੱਲਾ ਵਾਸੀ ਪ੍ਰੇਸ਼ਾਨ

ਸ੍ਰੀ ਮੁਕਤਸਰ ਸਾਹਿਬ, 14 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੀ ਹਰ ਗਲੀ, ਮੁਹੱਲੇ ਅਤੇ ਸੜਕਾਂ 'ਤੇ ਸੀਵਰੇਜ ਦੇ ਪਾਣੀ ਦਾ ਨਿਕਾਸ ਨਾ ਹੋਣ ਦੀ ਬਜਾਏ ਓਵਰਫ਼ਲੋਅ ਹੋ ਕੇ ਜਿਥੇ ਆਵਾਜਾਈ ਵਿਚ ਵਿਘਨ ਪੈ ਰਿਹਾ ਹੈ, ਉਥੇ ਵੱਡੇ ਪੱਧਰ 'ਤੇ ਬਿਮਾਰੀਆਂ ਵੀ ...

ਪੂਰੀ ਖ਼ਬਰ »

ਚੰਡੀਗੜ੍ਹ ਯੂਨੀਵਰਸਿਟੀ ਦਾ ਨਾਂਅ ਚੋਟੀ ਦੀਆਂ 'ਵਰਸਿਟੀਆਂ 'ਚ ਸ਼ਾਮਿਲ, ਨੈਕ ਵਲੋਂ ਮਿਲਿਆ ਏ+ ਦਰਜਾ

ਚੰਡੀਗੜ੍ਹ, 14 ਸਤੰਬਰ (ਅਜਾਇਬ ਸਿੰਘ ਔਜਲਾ)-ਚੰਡੀਗੜ੍ਹ ਯੂਨੀਵਰਸਿਟੀ 'ਨੈਕ' ਤੋਂ ਏ+ ਦਰਜਾ ਹਾਸਲ ਕਰਨ ਵਾਲੀ ਪੰਜਾਬ ਦੀ ਪਹਿਲੀ ਸਟੇਟ ਪ੍ਰਾਈਵੇਟ ਯੂਨੀਵਰਸਿਟੀ ਬਣੀ ਹੈ ਇਹ ਗੱਲ ਅੱਜ ਚੰਡੀਗੜ੍ਹ ਪ੍ਰੈੱਸ ਕਲੱਬ ਵਿਖੇ ਇਕ ਪੱਤਰਕਾਰ ਸੰਮੇਲਨ ਦੌਰਾਨ ਚੰਡੀਗੜ੍ਹ ...

ਪੂਰੀ ਖ਼ਬਰ »

ਰੇਲਵੇ ਦੇ ਗੁਦਾਮ ਸੁਪਰਵਾਈਜ਼ਰ ਨੇ ਸਟੇਸ਼ਨ ਮਾਸਟਰ 'ਤੇ ਲਾਏ ਹਮਲਾ ਕਰਨ ਦੇ ਦੋਸ਼

ਗਿੱਦੜਬਾਹਾ, 14 ਸਤੰਬਰ (ਬਲਦੇਵ ਸਿੰਘ ਘੱਟੋਂ)- ਰੇਲਵੇ ਵਿਚ ਬਤੌਰ ਗੁਦਾਮ ਸੁਪਰਵਾਈਜ਼ਰ ਕੰਮ ਕਰਦੇ ਗੁਰਸੇਵਕ ਸਿੰਘ ਨੇ ਗਿੱਦੜਬਾਹਾ ਦੇ ਸਟੇਸ਼ਨ ਮਾਸਟਰ 'ਤੇ ਹਮਲਾ ਕਰਕੇ ਜ਼ਖ਼ਮੀ ਕਰਨ ਦੇ ਦੋਸ਼ ਲਾਏ ਹਨ | ਸਿਵਲ ਹਸਪਤਾਲ ਗਿੱਦੜਬਾਹਾ ਵਿਚ ਜੇਰੇ ਇਲਾਜ ਗੁਰਸੇਵਕ ...

ਪੂਰੀ ਖ਼ਬਰ »

ਜੀਵਨ 'ਤੇ ਝਾਤ ਜ਼ਿਲ੍ਹਾ ਪ੍ਰੀਸ਼ਦ ਦੇ ਨਵਨਿਯੁਕਤ ਚੇਅਰਮੈਨ ਨਰਿੰਦਰ ਸਿੰਘ ਕਾਉਣੀ

ਸ੍ਰੀ ਮੁਕਤਸਰ ਸਾਹਿਬ-ਜ਼ਿਲ੍ਹਾ ਪ੍ਰੀਸ਼ਦ ਸ੍ਰੀ ਮੁਕਤਸਰ ਸਾਹਿਬ ਦੇ ਅੱਜ ਨਵੇਂ ਚੁਣੇ ਗਏ ਚੇਅਰਮੈਨ ਨਰਿੰਦਰ ਸਿੰਘ ਕਾਉਣੀ ਦਾ ਜਨਮ ਪਿਤਾ ਸਵ: ਰਘੁਬੀਰ ਸਿੰਘ ਬਰਾੜ ਦੇ ਘਰ ਮਾਤਾ ਹਰਪਾਲ ਕੌਰ ਦੀ ਕੁੱਖੋਂ 22 ਅਗਸਤ 1974 ਨੂੰ ਪਿੰਡ ਕਾਉਣੀ ਤਹਿਸੀਲ ਗਿੱਦੜਬਾਹਾ ...

ਪੂਰੀ ਖ਼ਬਰ »

ਇੰਸਪੈਕਟਰ ਬਿਸ਼ਨ ਲਾਲ ਨੇ ਬਰੀਵਾਲਾ ਦੇ ਥਾਣਾ ਮੁਖੀ ਵਜੋਂ ਅਹੁਦਾ ਸੰਭਾਲਿਆ

ਮੰਡੀ ਬਰੀਵਾਲਾ, 14 ਸਤੰਬਰ (ਨਿਰਭੋਲ ਸਿੰਘ)-ਇੰਸਪੈਕਟਰ ਬਿਸ਼ਨ ਲਾਲ ਨੇ ਬਰੀਵਾਲਾ ਦੇ ਥਾਣਾ ਮੁਖੀ ਵਜੋਂ ਅਹੁਦਾ ਸੰਭਾਲ ਲਿਆ ਹੈ | ਇੰਸਪੈਕਟਰ ਬਿਸ਼ਨ ਲਾਲ ਨੇ ਜਾਣਕਾਰੀ ਦੌਰਾਨ ਦੱਸਿਆ ਕਿ ਕੋਈ ਪੀੜਤ ਵਿਅਕਤੀ ਉਨ੍ਹਾਂ ਨੂੰ ਦਫ਼ਤਰ ਦੇ ਸਮੇਂ ਵਿਚ ਬਿਨਾਂ ਝਿਜਕ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਦੀ ਚੋਣ ਸਮੇਂ ਅਕਾਲੀ ਦਲ ਨੇ ਬਾਈਕਾਟ ਕੀਤਾ-ਮਿੱਡੂਖੇੜਾ

ਸ੍ਰੀ ਮੁਕਤਸਰ ਸਾਹਿਬ, 14 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤੇਜਿੰਦਰ ਸਿੰਘ ਮਿੱਡੂਖੇੜਾ ਨੇ ਕਿਹਾ ਕਿ ਕਾਂਗਰਸ ਨੇ ਪਹਿਲਾਂ ਚੋਣਾਂ ਸਮੇਂ ਲੋਕਤੰਤਰ ਦਾ ਘਾਣ ਕੀਤਾ ਅਤੇ ਲੋਕਤੰਤਰ ਦੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX