ਤਾਜਾ ਖ਼ਬਰਾਂ


ਭਾਜਪਾ 'ਚ ਸ਼ਾਮਲ ਹੋਏ ਕਰਤਾਰ ਸਿੰਘ ਭੜਾਨਾ
. . .  16 minutes ago
ਨਵੀਂ ਦਿੱਲੀ, 18 ਅਕਤੂਬਰ- ਬਹੁਜਨ ਸਮਾਜ ਪਾਰਟੀ (ਬਸਪਾ) ਦੇ ਨੇਤਾ ਕਰਤਾਰ ਸਿੰਘ ਭੜਾਨਾ ਅੱਜ ਭਾਜਪਾ 'ਚ ਸ਼ਾਮਲ ਹੋ ਗਏ। ਉਨ੍ਹਾਂ ਨੇ ਮੁਰੈਨਾ ਸੀਟ ਤੋਂ ਕੇਂਦਰੀ...
ਅਕਾਲੀ ਆਗੂ ਜਥੇਦਾਰ ਪਰਮਜੀਤ ਸਿੰਘ ਰਾਏਪੁਰ ਨੇ ਫੜਿਆ ਕਾਂਗਰਸ ਦਾ 'ਹੱਥ'
. . .  26 minutes ago
ਫਗਵਾੜਾ, 18 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਇੰਪਰੂਵਮੈਂਟ ਟਰੱਸਟ ਜਲੰਧਰ ਦੇ ਸਾਬਕਾ ਚੇਅਰਮੈਨ ਜਥੇਦਾਰ ਪਰਮਜੀਤ ਸਿੰਘ ਰਾਏਪੁਰ...
ਧਾਲੀਵਾਲ ਦੇ ਹੱਕ 'ਚ ਕੈਪਟਨ ਵਲੋਂ ਫਗਵਾੜਾ 'ਚ ਰੋਡ ਸ਼ੋਅ
. . .  42 minutes ago
ਫਗਵਾੜਾ, 18 ਅਕਤੂਬਰ (ਹਰੀਪਾਲ ਸਿੰਘ)- ਵਿਧਾਨ ਸਭਾ ਹਲਕਾ ਫਗਵਾੜਾ ਦੀ ਜ਼ਿਮਨੀ ਚੋਣ ਨੂੰ ਲੈ ਕੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕਾਂਗਰਸ...
ਹਰਿਆਣਾ 'ਚ ਸੋਨੀਆ ਗਾਂਧੀ ਦੀ ਰੈਲੀ ਰੱਦ, ਰਾਹੁਲ ਗਾਂਧੀ ਸੰਭਾਲਣਗੇ ਮੋਰਚਾ
. . .  52 minutes ago
ਨਵੀਂ ਦਿੱਲੀ, 19 ਅਕਤੂਬਰ- ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਦਾ ਅੱਜ ਹਰਿਆਣਾ ਦੇ ਮਹਿੰਦਰਗੜ੍ਹ ਦਾ ਦੌਰਾ ਰੱਦ ਹੋ ਗਿਆ ਹੈ। ਉਨ੍ਹਾਂ ਵਲੋਂ ਇੱਥੇ ਇੱਕ ਚੋਣ ਰੈਲੀ ਨੂੰ...
ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ ਕੌਮਾਂਤਰੀ ਨਗਰ ਕੀਰਤਨ
. . .  about 1 hour ago
ਤਲਵੰਡੀ ਸਾਬੋ, 18 ਅਕਤੂਬਰ (ਰਣਜੀਤ ਸਿੰਘ ਰਾਜੂ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੋਂ ਆਰੰਭ ਹੋਇਆ ਕੌਮਾਂਤਰੀ ਨਗਰ ਕੀਰਤਨ...
ਪੀ. ਐੱਮ. ਸੀ. ਬੈਂਕ ਦੇ ਖਾਤਾ ਧਾਰਕਾਂ ਨੂੰ ਝਟਕਾ, ਸੁਪਰੀਮ ਕੋਰਟ ਵਲੋਂ ਸੁਣਵਾਈ ਤੋਂ ਇਨਕਾਰ
. . .  about 1 hour ago
ਨਵੀਂ ਦਿੱਲੀ, 18 ਅਕਤੂਬਰ- ਪੰਜਾਬ ਐਂਡ ਮਹਾਰਾਸ਼ਟਰ ਕੋਆਪ੍ਰੇਟਿਵ (ਪੀ. ਐੱਮ. ਸੀ.) ਬੈਂਕ ਦੇ ਖਾਤਾ ਧਾਰਕਾਂ ਨੂੰ ਅੱਜ ਸੁਪਰੀਮ ਕੋਰਟ ਤੋਂ ਝਟਕਾ ਲੱਗਾ ਹੈ। ਸੁਪਰੀਮ ਕੋਰਟ ਨੇ ਇਸ ਸੰਬੰਧੀ ਦਾਇਰ ਪਟੀਸ਼ਨ...
ਆਸਾਮ ਐੱਨ. ਆਰ. ਸੀ. ਦੇ ਕੋਆਰਡੀਨੇਟਰ ਪ੍ਰਤੀਕ ਹੇਜਲਾ ਦਾ ਤਬਾਦਲਾ, ਸੁਪਰੀਮ ਕੋਰਟ ਨੇ ਜਾਰੀ ਕੀਤਾ ਹੁਕਮ
. . .  about 1 hour ago
ਨਵੀਂ ਦਿੱਲੀ, 18 ਅਕਤੂਬਰ- ਸੁਪਰੀਮ ਕੋਰਟ ਨੇ ਆਸਾਮ ਨੈਸ਼ਨਲ ਰਜਿਸਟਰ ਆਫ਼ ਸਿਟੀਜਨਜ਼ (ਐੱਨ. ਆਰ. ਸੀ.) ਦੇ ਕੋਆਰਡੀਨੇਟਰ ਪ੍ਰਤੀਕ ਹੇਜਲਾ ਦਾ ਮੱਧ ਪ੍ਰਦੇਸ਼ 'ਚ ਤਬਾਦਲਾ...
ਪੁਲਿਸ ਨੇ ਹਿਰਾਸਤ 'ਚ ਲਏ ਜਥੇਦਾਰ ਬਲਜੀਤ ਸਿੰਘ ਦਾਦੂਵਾਲ
. . .  1 minute ago
ਤਲਵੰਡੀ ਸਾਬੋ, 18 ਅਕਤੂਬਰ (ਰਣਜੀਤ ਸਿੰਘ ਰਾਜੂ)- ਸਰਬੱਤ ਖ਼ਾਲਸਾ ਵਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਥਾਪੇ ਗਏ ਭਾਈ ਬਲਜੀਤ ਸਿੰਘ ਖ਼ਾਲਸਾ ਦਾਦੂਵਾਲ ਨੂੰ ਅੱਜ ਇੱਥੇ...
ਅਗਲੇ ਚੀਫ਼ ਜਸਟਿਸ ਲਈ ਜਸਟਿਸ ਬੋਬੜੇ ਦੇ ਨਾਂ ਦੀ ਸਿਫ਼ਾਰਿਸ਼
. . .  about 2 hours ago
ਨਵੀਂ ਦਿੱਲੀ, 18 ਅਕਤੂਬਰ- ਸੁਪਰੀਮ ਕੋਰਟ ਦੇ ਮੌਜੂਦਾ ਚੀਫ਼ ਜਸਟਿਸ ਰੰਜਨ ਗੋਗੋਈ ਨੇ ਜਸਟਿਸ ਐੱਸ. ਏ. ਬੋਬੜੇ ਨੂੰ ਅਗਲਾ ਸੀ. ਜੇ. ਆਈ. ਬਣਾਉਣ ਦੀ ਕੇਂਦਰ ਸਰਕਾਰ ਕੋਲ ਸਿਫ਼ਾਰਿਸ਼...
ਵਿਅਕਤੀ ਵਲੋਂ ਰੇਲ ਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ
. . .  about 2 hours ago
ਅਬੋਹਰ, 18 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)- ਇੱਥੇ ਸੀਤੋ ਰੋਡ ਤੋਂ ਲੰਘਦੀ ਰੇਲਵੇ ਲਾਈਨ 'ਤੇ ਅੱਜ ਸਵੇਰੇ ਇੱਕ ਵਿਅਕਤੀ ਨੇ ਰੇਲ ਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ ਕਰ...
ਮੁਹਾਲੀ ਦੇ ਪਿੰਡ ਕੁੰਭੜਾ 'ਚ ਚੱਲੀ ਗੋਲੀ, ਇੱਕ ਜ਼ਖ਼ਮੀ
. . .  about 2 hours ago
ਐੱਸ. ਏ. ਐੱਸ. ਨਗਰ, 18 ਅਕਤੂਬਰ (ਜਸਬੀਰ ਸਿੰਘ ਜੱਸੀ)- ਮੁਹਾਲੀ ਦੇ ਪਿੰਡ ਕੁੰਭੜਾ 'ਚ ਗੋਲੀ ਚੱਲਣ ਦੀ ਖ਼ਬਰ ਮਿਲੀ ਹੈ। ਗੋਲੀ ਲੱਗਣ ਕਾਰਨ ਵੀਰ ਸਿੰਘ ਨਾਮੀ ਵਿਅਕਤੀ...
ਈ.ਡੀ ਨੇ ਪ੍ਰਫੁੱਲ ਪਟੇਲ ਨੂੰ ਪੇਸ਼ ਹੋਣ ਲਈ ਕਿਹਾ
. . .  about 3 hours ago
ਮੁੰਬਈ, 18 ਅਕਤੂਬਰ - ਇਨਫੋਰਸਮੈਂਟ ਡਾਇਰੈਕਟੋਰੇਟ ਨੇ ਐਨ.ਸੀ.ਪੀ ਆਗੂ ਪ੍ਰਫੁੱਲ ਪਟੇਲ ਨੂੰ ਦਾਊਦ ਇਬਰਾਹੀਮ ਦੇ ਨਜ਼ਦੀਕੀ ਇਕਬਾਲ ਮਿਰਚੀ ਨਾਲ ਜੁੜੇ ਮਨੀ ਲਾਂਡਰਿੰਗ ਦੇ ਮਾਮਲੇ ਵਿਚ...
ਹਰਿਆਣਾ 'ਚ ਅੱਜ ਭਾਜਪਾ ਦੇ ਦਿੱਗਜ ਕਰਨਗੇ ਚੋਣ ਪ੍ਰਚਾਰ
. . .  about 3 hours ago
ਨਵੀਂ ਦਿੱਲੀ, 18 ਅਕਤੂਬਰ - ਹਰਿਆਣਾ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ, ਜਨਰਲ ਵੀ.ਕੇ ਸਿੰਘ ਅਤੇ ਹੇਮਾ ਮਾਲਿਨੀ ਹਰਿਆਣਾ...
ਸਕੂਲ ਬੱਸ ਪਲਟਣ ਕਾਰਨ 5 ਬੱਚੇ ਜ਼ਖਮੀ
. . .  about 3 hours ago
ਭੋਪਾਲ, 18 ਅਕਤੂਬਰ - ਮੱਧ ਪ੍ਰਦੇਸ਼ ਦੇ ਹੌਸ਼ੰਗਾਬਾਦ ਵਿਖੇ ਇੱਕ ਨਿੱਜੀ ਸਕੂਲ ਦੀ ਬੱਸ ਪਲਟਣ ਕਾਰਨ 5 ਬੱਚੇ ਜ਼ਖਮੀ ਹੋ ਗਏ। ਹਾਦਸੇ ਤੋਂ ਬਾਅਦ ਜ਼ਖਮੀ ਬੱਚਿਆ ਨੂੰ ਨੇੜੇ ਦੇ ਹਸਪਤਾਲ ਭਰਤੀ ਕਰਵਾਇਆ...
ਕੋਲੇ ਦੀ ਖਾਨ 'ਚ ਫਸੇ 2 ਵਿਅਕਤੀਆਂ ਦੀਆਂ ਲਾਸ਼ਾਂ ਬਰਾਮਦ
. . .  about 3 hours ago
ਕੋਲਕਾਤਾ, 18 ਅਕਤੂਬਰ - ਪੱਛਮੀ ਬੰਗਾਲ ਦੇ ਆਸਨਸੋਲ 'ਚ ਪੈਂਦੇ ਕੁਲਟੀ ਇਲਾਕੇ 'ਚ ਐਨ.ਡੀ.ਆਰ.ਐੱਫ ਨੇ ਕੋਲੇ ਦੀ ਖਾਨ 'ਚ ਫਸੇ 2 ਵਿਅਕਤੀਆਂ ਦੀਆਂ ਲਾਸ਼ਾਂ ਬਰਾਮਦ...
ਸੋਨੀਆ ਗਾਂਧੀ ਅੱਜ ਹਰਿਆਣਾ ਦੇ ਮਹਿੰਦਰਗੜ੍ਹ 'ਚ ਕਰਨਗੇ ਰੈਲੀ
. . .  about 4 hours ago
ਪ੍ਰਧਾਨ ਮੰਤਰੀ ਅੱਜ ਹਰਿਆਣਾ 'ਚ ਕਰਨਗੇ 2 ਰੈਲੀਆਂ
. . .  about 4 hours ago
ਪੀ.ਐਮ.ਸੀ ਬੈਂਕ ਖਾਤਾ ਧਾਰਕਾਂ ਦੇ ਬਚਾਅ ਲਈ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  about 5 hours ago
ਕੌਮਾਂਤਰੀ ਨਗਰ ਕੀਰਤਨ ਦੇਰ ਰਾਤ ਪੁੱਜਾ ਤਖ਼ਤ ਸ੍ਰੀ ਦਮਦਮਾ ਸਾਹਿਬ
. . .  about 5 hours ago
ਅੱਜ ਦਾ ਵਿਚਾਰ
. . .  about 5 hours ago
ਲੁਟੇਰਿਆ ਨੇ ਘਰ 'ਚ ਵੜ ਕੇ ਖੋਹਿਆ ਪੈਸਿਆਂ ਵਾਲਾ ਬੈਗ
. . .  1 day ago
ਪੰਜਾਬ ਸਰਕਾਰ ਵੱਲੋਂ ਕਸ਼ਮੀਰ ਵਿਚ ਮਾਰੇ ਗਏ ਵਪਾਰੀ ਦੇ ਵਾਰਸਾਂ ਅਤੇ ਜਖ਼ਮੀ ਦੇ ਇਲਾਜ ਲਈ ਮੁਆਵਜੇ ਦਾ ਐਲਾਨ
. . .  1 day ago
ਅੱਤਵਾਦੀਆ ਵਲੋਂ ਮਾਰੇ ਗਏ ਫਲਾਂ ਦੇ ਵਪਾਰੀ ਚਰਨਜੀਤ ਸਿੰਘ ਦੀ ਮ੍ਰਿਤਕ ਦੇਹ ਪਿੰਡ ਪੁੱਜੀ ਅਬੋਹਰ
. . .  1 day ago
ਮੋਟਰਸਾਈਕਲ ਸਵਾਰਾਂ ਨੇ ਦੁਕਾਨ 'ਤੇ ਕੀਤੇ ਫਾਇਰ
. . .  1 day ago
ਸੁਹਾਗਣਾਂ ਨੇ ਚੰਦਰਮਾ ਨਿਕਲਣ ਤੋਂ ਬਾਅਦ ਤੋੜਿਆ ਵਰਤ
. . .  1 day ago
ਕੌਮਾਂਤਰੀ ਨਗਰ ਕੀਰਤਨ 10:30 ਵਜੇ ਤੱਕ ਪੁੱਜੇਗਾ ਤਖਤ ਸ੍ਰੀ ਦਮਦਮਾ ਸਾਹਿਬ
. . .  1 day ago
ਚੋਣ ਕਮਿਸ਼ਨ ਵੱਲੋਂ ਇੱਕ ਵਿਅਕਤੀ ਤੋਂ ਕਰੋੜਾਂ ਦੀ ਨਕਦੀ ਬਰਾਮਦ
. . .  1 day ago
ਡਾ. ਰਾਜ ਸਿੰਘ ਡਿੱਬੀਪੁਰਾ ਦੇ ਹੱਕ 'ਚ ਅੱਜ ਬਿਕਰਮ ਜੀਤ ਸਿੰਘ ਮਜੀਠੀਆ ਨੇ ਕੀਤਾ ਚੋਣ ਪ੍ਰਚਾਰ
. . .  1 day ago
ਗੱਡੀ ਹੇਠ ਆ ਜਾਣ ਕਾਰਨ ਅਣਪਛਾਤੇ ਪ੍ਰਵਾਸੀ ਮਜ਼ਦੂਰ ਦੀ ਮੌਤ
. . .  1 day ago
ਚੰਦਰਯਾਨ 2 ਦੇ ਆਈ.ਆਈ.ਆਰ.ਐੱਸ ਪੇਲੋਡ ਤੋਂ ਚੰਨ ਦੀ ਸਤਹ ਦੀ ਲਈ ਗਈ ਤਸਵੀਰ ਆਈ ਸਾਹਮਣੇ
. . .  1 day ago
ਆਈ.ਐਨ.ਐਕਸ ਮੀਡੀਆ ਮਾਮਲਾ : 24 ਅਕਤੂਬਰ ਤੱਕ ਵਧੀ ਪੀ. ਚਿਦੰਬਰਮ ਦੀ ਈ.ਡੀ ਹਿਰਾਸਤ
. . .  1 day ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵੱਲੋਂ ਗੋਲੀਬਾਰੀ
. . .  1 day ago
ਹਿੰਦ-ਪਾਕਿ ਸਰਹੱਦ ਤੋਂ ਚਾਰ ਕਰੋੜ ਦੀ ਹੈਰਇਨ ਸਮੇਤ ਇੱਕ ਨਸ਼ਾ ਤਸਕਰ ਕਾਬੂ
. . .  1 day ago
ਹਿਮਾਚਲ ਦੇ ਕਈਆਂ ਜ਼ਿਲ੍ਹਿਆਂ 'ਚ ਬਾਰਸ਼ ਅਤੇ ਬਰਫ਼ਬਾਰੀ ਹੋਣ ਦੀ ਸੰਭਾਵਨਾ : ਮੌਸਮ ਵਿਭਾਗ
. . .  1 day ago
ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  1 day ago
ਪੀ.ਐਨ.ਬੀ ਘੋਟਾਲਾ : ਵੈਸਟਮਿੰਸਟਰ ਕੋਰਟ ਨੇ ਨੀਰਵ ਮੋਦੀ ਦੀ ਹਿਰਾਸਤ 'ਚ ਕੀਤੀ ਵਾਧਾ
. . .  1 day ago
ਰਾਜੇਸ਼ ਬਾਘਾ ਦੇ ਹੱਕ 'ਚ ਸੰਨੀ ਦਿਉਲ ਨੇ ਕੀਤਾ ਰੋਡ ਸ਼ੋਅ
. . .  1 day ago
ਅਕਾਲੀ ਕੌਂਸਲਰਾਂ ਅਤੇ ਸਿੱਖੀ ਪ੍ਰਚਾਰ ਸੇਵਾ ਸੁਸਾਇਟੀ ਦੇ ਨੁਮਾਇੰਦਿਆਂ ਵੱਲੋਂ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ
. . .  1 day ago
ਸਾਂਝਾ ਮੁਲਾਜ਼ਮ ਮੰਚ ਪੰਜਾਬ ਕੱਲ੍ਹ ਕੱਢੇਗਾ ਹਲਕਾ ਦਾਖਾ 'ਚ ਝੰਡਾ ਮਾਰਚ
. . .  1 day ago
ਜਦੋਂ ਸ਼ੇਰ ਦੇ ਵਾੜੇ 'ਚ ਵੜਿਆ ਨੌਜਵਾਨ, ਦਿੱਲੀ ਦੇ ਚਿੜੀਆ ਘਰ 'ਚ ਨਜ਼ਰ ਆਇਆ ਫ਼ਿਲਮੀ ਸੀਨ
. . .  1 day ago
ਦਿੱਲੀ 'ਚ 4 ਨਵੰਬਰ ਤੋਂ ਲਾਗੂ ਹੋਵੇਗੀ ਓਡ-ਈਵਨ ਯੋਜਨਾ- ਕੇਜਰੀਵਾਲ
. . .  1 day ago
ਪੀ. ਐੱਮ. ਸੀ. ਖਾਤਾ ਧਾਰਕਾਂ ਨਾਲ ਨਿਆਂ ਕਰੇ ਸਰਕਾਰ- ਮਨਮੋਹਨ ਸਿੰਘ
. . .  1 day ago
ਡੇਂਗੂ ਕਾਰਨ ਨੌਜਵਾਨ ਦੀ ਮੌਤ
. . .  1 day ago
ਭਾਜਪਾ ਅਰਥ ਵਿਵਸਥਾ ਦੇ 'ਡਬਲ ਇੰਜਣ' 'ਤੇ ਮੰਗਦੀ ਹੈ ਵੋਟ- ਡਾ. ਮਨਮੋਹਨ ਸਿੰਘ
. . .  1 day ago
ਰੇਲੀਗੇਅਰ ਮਾਮਲਾ : ਨਿਆਇਕ ਹਿਰਾਸਤ 'ਚ ਭੇਜੇ ਗਏ ਮਲਵਿੰਦਰ ਅਤੇ ਸ਼ਵਿੰਦਰ
. . .  about 1 hour ago
ਬਾਘਾਪੁਰਾਣਾ : ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਵਲੋਂ ਦੋ ਦਿਨਾਂ 'ਕਲਮ ਛੋੜ' ਹੜਤਾਲ ਸ਼ੁਰੂ
. . .  about 1 hour ago
ਹਾਦਸੇ ਤੋਂ ਬਾਅਦ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ
. . .  about 1 hour ago
ਸੰਦੀਪ ਸੰਧੂ ਦੇ ਹੱਕ 'ਚ ਕੈਪਟਨ ਵਲੋਂ ਰੋਡ ਸ਼ੋਅ
. . .  1 minute ago
ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨਾਲ ਮਿਲੇਗਾ ਪੀ. ਐੱਮ. ਸੀ. ਬੈਂਕ ਦੇ ਖਾਤਾ ਧਾਰਕਾਂ ਦਾ ਇੱਕ ਵਫ਼ਦ
. . .  1 day ago
ਡਿਪਟੀ ਕਮਿਸ਼ਨਰ ਵੱਲੋਂ ਕਰਤਾਰਪੁਰ ਸਾਹਿਬ ਦੇ ਦਰਸ਼ਨ ਲਈ ਫਾਰਮ ਜਾਰੀ
. . .  25 minutes ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 31 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਜ਼ਿੰਮੇਵਾਰੀ ਤੋਂ ਭੱਜਣਾ ਆਸਾਨ ਹੈ ਪਰ ਗ਼ੈਰ-ਜ਼ਿੰਮੇਵਾਰੀ ਦੇ ਸਿੱਟਿਆਂ ਤੋਂ ਬਚਣਾ ਅਸੰਭਵ ਹੈ। -ਜੋਜੀਆ ਚਾਰਲਸ

ਜਗਰਾਓਂ

ਨੌਜਵਾਨ ਭਾਰਤ ਸਭਾ ਪੱਖੋਵਾਲ ਨੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ

ਪੱਖੋਵਾਲ/ਸਰਾਭਾ, 15 ਸਤੰਬਰ (ਕਿਰਨਜੀਤ ਕੌਰ ਗਰੇਵਾਲ)-ਸਥਾਨਕ ਕਸਬਾ ਪੱਖੋਵਾਲ 'ਚ ਅੱਜ 'ਕਸ਼ਮੀਰੀ ਕੌਮੀ ਸੰਘਰਸ਼ ਹਮਾਇਤ ਕਮੇਟੀ ਪੰਜਾਬ' ਦੇ ਸੱਦੇ 'ਤੇ ਨੌਜਵਾਨ ਭਾਰਤ ਸਭਾ ਦੀ ਇਕਾਈ ਪੱਖੋਵਾਲ ਵਲੋਂ ਕੇਂਦਰ ਸਰਕਾਰ ਦੁਆਰਾ ਕਸ਼ਮੀਰ 'ਚੋਂ ਧਾਰਾ 370/35 ਏ ਹਟਾਉਣ ਿਖ਼ਲਾਫ ਰੋਸ ਮਾਰਚ ਕੀਤਾ ਗਿਆ ਤੇ ਮੇਨ ਚੌਾਕ 'ਚ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਗਿਆ | ਇਸ ਮੌਕੇ ਇੱਕਤਰ ਇਕੱਠ ਨੂੰ ਸੰਬੋਧਨ ਕਰਦਿਆਂ ਨੌਜਵਾਨ ਭਾਰਤ ਸਭਾ ਦੇ ਆਗੂ ਕੁਲਵਿੰਦਰ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਡੰਡੇ ਦੇ ਜੋਰ ਨਾਲ ਕਸ਼ਮੀਰੀ ਲੋਕਾਂ ਦੇ ਹੱਕਾਂ ਨੂੰ ਦਬਾਉਣਾ ਚਾਹੰੁਦੀ ਹੈ, ਪਰ ਉਸ ਦੇ ਇਹ ਭੈੜੇ ਮਨਸੂਬੇ ਕਦੇ ਵੀ ਪੂਰੇ ਨਹੀਂ ਹੋਣਗੇ | ਨੌਜਵਾਨ ਭਾਰਤ ਸਭਾ ਕਸ਼ਮੀਰੀ ਲੋਕਾਂ ਨੂੰ ਉਨ੍ਹਾਂ ਦੇ ਹੱਕ ਦਵਾਉਣ ਲਈ ਇਸ ਕਸ਼ਮੀਰੀ ਕੌਮੀ ਸੰਘਰਸ਼ ਦੀ ਡੱਟਵੀਂ ਹਮਾਇਤ ਕਰੇਗੀ ਅਤੇ ਕਸ਼ਮੀਰੀ ਲੋਕਾਂ ਨੂੰ ਉਨ੍ਹਾਂ ਦੇ ਹੱਕ ਦਿਵਾ ਕੇ ਹੀ ਸਾਹ ਲਵੇਗੀ | ਇਸ ਮੌਕੇ ਮਾ: ਲਾਭ ਸਿੰਘ ਪੱਖੋਵਾਲ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਜਲਦ ਦੀ ਧਾਰਾ 370/35 ਏ ਨੂੰ ਮੁੜ ਬਹਾਲ ਕਰਕੇ ਉਥੋਂ ਦੇ ਬਸ਼ਿੰਦਿਆਂ ਨੂੰ ਸਵੈ ਨਿਰਣੈ ਤੇ ਰਾਏਸ਼ੁਮਾਰੀ ਦੇ ਹੱਕ ਨਾ ਦਿੱਤੇ ਤਾਂ ਉਹ ਇਸ ਖਿਲਾਫ਼ ਹੋਰ ਸੰਘਰਸ਼ ਵਿੱਢਣਗੇ | ਇਸ ਮੌਕੇ ਸੰਦੀਪ ਸਿੰਘ, ਗੁਰਮੀਤ ਸਿੰਘ, ਬਲਵੰਤ ਕੌਰ, ਗੁਰਤੇਜ ਸਿੰਘ ਆਦਿ ਹਾਜਰ ਸਨ |

ਗੁੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਫ਼ਾਰ ਵਿਮੈਨ ਵਿਖੇ 'ਰਾਸ਼ਟਰ ਭਾਸ਼ਾ' ਦਿਵਸ ਮਨਾਇਆ

ਰਾਏਕੋਟ, 15 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਗੁੁਰੂੁ ਗੋਬਿੰਦ ਸਿੰਘ ਖ਼ਾਲਸਾ ਕਾਲਜ ਫ਼ਾਰ ਵਿਮੈਨ ਕਮਾਲਪੁਰਾ ਵਿਖੇ ਪਿ੍ੰ: ਡਾ: ਬਲਵੰਤ ਸਿੰਘ ਸੰਧੂ ਦੀ ਅਗਵਾਈ 'ਚ ਹਿੰਦੀ ਵਿਭਾਗ ਵਲੋਂ 'ਹਿੰਦੀ ਦਿਵਸ' ਮਨਾਇਆ ਗਿਆ | ਇਸ ਮੌਕੇ ਅਸਿ: ਪ੍ਰੋ: ਮਨਪ੍ਰੀਤ ਕੌਰ ਨੇ ...

ਪੂਰੀ ਖ਼ਬਰ »

-ਮਾਮਲਾ ਲੋਕਾਂ ਵਲੋਂ ਫੜਾਏ ਚੋਰ ਦਾ- ਪੁਲਿਸ ਦੀ ਗੱਡੀ 'ਚੋਂ ਭੱਜਣ ਦਾ...

ਹੰਬੜਾਂ, 15 ਸਤੰਬਰ (ਜਗਦੀਸ਼ ਸਿੰਘ ਗਿੱਲ, ਹਰਵਿੰਦਰ ਸਿੰਘ ਮੱਕੜ)-ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਅਧੀਨ ਪੈਂਦੇ ਪੁਲਿਸ ਥਾਣਾ ਦਾਖਾ ਦੇ ਪਿੰਡ ਘਮਣੇਵਾਲ ਵਾਸੀਆਂ ਵਲੋਂ ਪਿੰਡ 'ਚ ਪੈਂਦੀਆਂ ਕੁੱਲੀਆਂ ਦੇ ਇਕ ਨੌਜਵਾਨ ਨੂੰ ਕਥਿਤ ਚੋਰੀ ਦੇ ਮਾਮਲੇ 'ਚ ਪੁਲਿਸ ਥਾਣਾ ...

ਪੂਰੀ ਖ਼ਬਰ »

ਗੁਰੂ ਨਾਨਕ ਦਰਬਾਰ ਝਾਂਡੇ ਵਿਖੇ ਪੁੰਨਿਆ ਦਾ ਦਿਹਾੜਾ ਮਨਾਇਆ

ਇਯਾਲੀ/ਥਰੀਕੇ, 15 ਸਤੰਬਰ (ਰਾਜ ਜੋਸ਼ੀ)-ਪਿੰਡ ਝਾਂਡੇ ਵਿਖੇ ਸਥਿਤ ਗੁਰੂ ਨਾਨਕ ਦਰਬਾਰ ਵਿਖੇ ਪੂਰਨਮਾਸ਼ੀ ਦਾ ਦਿਹਾੜਾ ਬੜੀ ਸ਼ਰਧਾ ਨਾਲ ਮਨਾਇਆ ਗਿਆ | ਸ੍ਰੀ ਗੁਰੁੂ ਗ੍ਰੰਥ ਸਾਹਿਬ ਜੀ ਦੇ ਸ੍ਰੀ ਆਖੰਡ ਪਾਠ ਦੇ ਭੋਗ ਪਾਉਣ ਉਪਰੰਤ ਸੰਤ ਰਾਮਪਾਲ ਸਿੰਘ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਤਾਜਪੋਸ਼ੀ ਸਮਾਗਮ 'ਚ ਰਮਨੀਕ ਦਿਉਲ ਬਣੇ ਲਾਇਨਜ਼ ਕਲੱਬ ਦੇ ਪ੍ਰਧਾਨ

ਰਾਏਕੋਟ, 15 ਸਤੰਬਰ (ਸੁਸ਼ੀਲ)-ਲਾਇਨਜ਼ ਕਲੱਬ ਰਾਏਕੋਟ ਵਲੋਂ ਸਾਲ 2019-20 ਲਈ ਚੁਣੇ ਗਏ ਕਲੱਬ ਦੇ ਨਵੇਂ ਪ੍ਰਧਾਨ ਰਮਨੀਕ ਦਿਉਲ ਨੂੰ ਰਸਮੀ ਤੌਰ 'ਤੇ ਪ੍ਰਧਾਨਗੀ ਦੀ ਵਾਗਡੋਰ ਸੌਾਪਣ ਲਈ ਸਥਾਨਕ ਕਤਿਆਲ ਪੈਲੇਸ 'ਚ ਇਕ ਪ੍ਰਭਾਵਸ਼ਾਲੀ ਤਾਜਪੋਸ਼ੀ ਸਮਾਗਮ ਕਰਵਾਇਆ ਗਿਆ | ਸਮਾਗਮ ...

ਪੂਰੀ ਖ਼ਬਰ »

ਸਥਾਨਕ ਹਸਪਤਾਲ 'ਤੇ ਲਾਏ ਖ਼ੂਨ ਵੇਚਣ ਦੇ ਦੋਸ਼

ਖੰਨਾ, 15 ਸਤੰਬਰ (ਹਰਜਿੰਦਰ ਸਿੰਘ ਲਾਲ)-ਅੱਜ ਇੱਥੇ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਦੇ ਪ੍ਰਧਾਨ ਤੇ ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਰਾਧਾ ਵਾਟਿਕਾ ਸਕੂਲ ਦੇ ਚੇਅਰਮੈਨ ਨਿਰਮਲ ਸੋਫਤ ਨੇ ਖੰਨਾ ਦੇ ਆਈ. ਵੀ. ਹਸਪਤਾਲ 'ਤੇ ਖੂਨ ਵੇਚਣ ਦੇ ਗੰਭੀਰ ਦੋਸ਼ ਲਗਾਏ ਹਨ | ...

ਪੂਰੀ ਖ਼ਬਰ »

ਗ਼ਲਤ ਦਵਾਈ ਖਾਣ ਨਾਲ ਨੌਜਵਾਨ ਦੀ ਹਾਲਤ ਵਿਗੜੀ

ਖੰਨਾ, 15 ਸਤੰਬਰ (ਮਨਜੀਤ ਸਿੰਘ ਧੀਮਾਨ)-ਅਚਾਨਕ ਗ਼ਲਤ ਦਵਾਈ ਖਾਣ ਨਾਲ ਇਕ ਨੌਜਵਾਨ ਦੀ ਹਾਲਤ ਵਿਗੜ ਗਈ | ਜਿਸ ਨੂੰ ਇਲਾਜ ਦੇ ਲਈ ਤੁਰੰਤ ਖੰਨਾ ਦੇ ਸਿਵਲ ਹਸਪਤਾਲ 'ਚ ਲਿਆਂਦਾ ਗਿਆ | ਮਿਲੀ ਜਾਣਕਾਰੀ ਅਨੁਸਾਰ ਅਮਨ ਕੁਮਾਰ (31) ਪੁੱਤਰ ਪਾਲ ਸਿੰਘ ਵਾਸੀ ਬਿੱਲਾ ਵਾਲੀ ਛੱਪੜੀ ...

ਪੂਰੀ ਖ਼ਬਰ »

ਵੱਡੀ ਗਿਣਤੀ 'ਚ ਨੌਜਵਾਨਾਂ ਨੇ ਇਯਾਲੀ ਨੂੰ ਦਿੱਤਾ ਸਮਰਥਨ

ਜੋਧਾਂ, 15 ਸਤੰਬਰ (ਗੁਰਵਿੰਦਰ ਸਿੰਘ ਹੈਪੀ)-ਹਲਕਾ ਦਾਖਾ 'ਚ ਹੋਣ ਜਾ ਰਹੀ ਜ਼ਿਮਨੀ ਚੋਣ ਦੀ ਤਰੀਕ ਦਾ ਐਲਾਨ ਹੋਣਾ ਭਾਵੇਂ ਹਾਲੇ ਬਾਕੀ ਹੈ, ਪਰ ਹਲਕਾ ਦਾਖਾ ਇੰਚਾਰਜ ਸਾਬਕਾ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਵਲੋਂ ਹਲਕੇ ਅੰਦਰ ਕੀਤੀ ਜਾਂ ਰਹੀਆਂ ਮੀਟਿੰਗਾਂ ਵਿਚ ਉਨ੍ਹਾਂ ...

ਪੂਰੀ ਖ਼ਬਰ »

ਆਵਾਰਾ ਪਸ਼ੂ ਮੁਕਤ ਜਗਰਾਉਂ ਲਈ ਭੁੱਖ ਹੜਤਾਲ ਅੱਜ

ਜਗਰਾਉਂ, 15 ਸਤੰਬਰ (ਗੁਰਦੀਪ ਸਿੰਘ ਮਲਕ)-ਇਲਾਕੇ ਦੀਆਂ ਜਨਤਕ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਲੋਂ 16 ਸਤੰਬਰ ਨੂੰ ਸਵੇਰੇ 9 ਵਜੇ ਤੋਂ ਸਥਾਨਕ ਨਗਰ ਕੌਾਸਲ ਦਫ਼ਤਰ ਅਗੇ ਸ਼ਹਿਰ ਤੇ ਇਲਾਕੇ 'ਚ ਅਵਾਰਾ ਪਸ਼ੂਆਂ ਨੂੰ ਨੱਥ ਪਾਉਣ ਦੀ ਮੰਗ ਨੂੰ ਲੈ ਕੇ ਲੜੀਵਾਰ ਭੁੱਖ ਹੜਤਾਲ ...

ਪੂਰੀ ਖ਼ਬਰ »

ਪਲਾਈ ਫੈਕਟਰੀ 'ਚ ਅੱਗ ਲੱਗਣ ਨਾਲ 12 ਲੱਖ ਦੀ ਲੱਕੜ ਸੜ ਕੇ ਸੁਆਹ

ਚੌਾਕੀਮਾਨ, 15 ਸਤੰਬਰ (ਤੇਜਿੰਦਰ ਸਿੰਘ ਚੱਢਾ)-ਪਿੰਡ ਮੰਡਿਆਣੀ ਦੇ ਨਜ਼ਦੀਕ ਬਣੀ ਵੀਨਾ ਪਲਾਈ ਫੈਕਟਰੀ 'ਚ ਅੱਗ ਲੱਗ ਗਈ | ਮੌਕੇ 'ਤੇ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਸਵੇਰੇ 6 ਵਜੇ ਫੈਕਟਰੀ 'ਚ ਬਣੇ ਚੈਂਬਰ ਵਿਚ ਅੱਗ ਲੱਗ ਗਈ | ਮੌਕੇ 'ਤੇ ਫੈਕਟਰੀ ਦੇ ਮਾਲਕ ਸੁਨੀਲ ਅਗਰਵਾਲ ...

ਪੂਰੀ ਖ਼ਬਰ »

550ਵਾਂ ਪ੍ਰਕਾਸ਼ ਪੁਰਬ ਸਮਾਗਮਾਂ ਤੱਕ ਹੀ ਸੀਮਤ ਨਾ ਰਹੇ-ਸੰਤ ਬਾਬਾ ਘਾਲਾ ਸਿੰਘ ਨਾਨਕਸਰ

ਜਗਰਾਉਂ, 15 ਸਤੰਬਰ (ਹਰਵਿੰਦਰ ਸਿੰਘ ਖ਼ਾਲਸਾ)-ਗੁਰਦੁਆਰਾ ਨਾਨਕਸਰ ਕਲੇਰਾਂ (ਜਗਰਾਉਂ) ਵਿਖੇ ਪੂਰਨਮਾਸ਼ੀ ਦੇ ਦਿਹਾੜੇ ਮੌਕੇ ਦਿਨ ਤੇ ਰਾਤ ਦੇ ਸਮਾਗਮ ਹੋਏ | ਦੇਸ਼-ਵਿਦੇਸ਼ ਤੋਂ ਹਜ਼ਾਰਾਂ ਸੰਗਤਾਂ ਨੇ ਆਪਣੀਆਂ ਹਾਜਰੀਆਂ ਭਰ ਕੇ ਗੁਰਬਾਣੀ ਦਾ ਕੀਰਤਨ ਸਰਵਨ ਕੀਤਾ ਤੇ ...

ਪੂਰੀ ਖ਼ਬਰ »

ਸੀ.ਐੱਸ ਇੰਮੀਗ੍ਰੇਸ਼ਨ ਰਾਏਕੋਟ ਨੇ ਵਿਜ਼ਟਰ ਵੀਜ਼ਾ ਲਗਵਾਇਆ

ਰਾਏਕੋਟ, 15 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਕੈਨੇਡਾ ਤੇ ਪੰਜਾਬ ਸਰਕਾਰ ਤੋਂ ਮੰਨਜ਼ੂਰਸੁਦਾ ਕੰਪਨੀ ਸੀ.ਐੱਸ ਇੰਮੀਗ੍ਰੇਸ਼ਨ ਰਾਏਕੋਟ ਕੈਨੇਡਾ ਦੇ ਵੀਜ਼ੇ ਲਗਵਾਉਣ ਵਿਚ ਮੋਹਰੀ ਰੋਲ ਅਦਾ ਕਰ ਰਹੀ ਹੈ | ਇਸ ਮੌਕੇ ਮੈਨੇਜਿੰਗ ਡਾਇਰੈਕਟਰ ਰਵਿੰਦਰ ਸਿੰਘ ਮੱਲ੍ਹੀ ਨੇ ...

ਪੂਰੀ ਖ਼ਬਰ »

ਜਠਾਣੀ ਨੇ ਲਾਏ ਦਰਾਣੀ, ਦਿਓਰ 'ਤੇ ਕੁੱਟਮਾਰ ਦੇ ਦੋਸ਼

ਖੰਨਾ, 15 ਸਤੰਬਰ (ਮਨਜੀਤ ਸਿੰਘ ਧੀਮਾਨ)- ਦੋ ਔਰਤਾਂ ਦੀ ਆਪਸੀ ਲੜਾਈ ਵਿਚ ਇਕ ਔਰਤ ਦੇ ਜਖ਼ਮੀ ਹੋ ਜਾਣ ਦੀ ਖ਼ਬਰ ਹੈ | ਸਿਵਲ ਹਸਪਤਾਲ ਵਿਖੇ ਦਾਖ਼ਲ ਕਮਲਜੀਤ ਕੌਰ ਪਤਨੀ ਲਖਵੀਰ ਸਿੰਘ ਵਾਸੀ ਕੌੜੀ ਨੇ ਆਪਣੀ ਦਰਾਣੀ ਤੇ ਦਿਉਰ 'ਤੇ ਕੁੱਟਮਾਰ ਕਰਨ ਦੇ ਦੋਸ਼ ਲਗਾਉਂਦੇ ਹੋਏ ...

ਪੂਰੀ ਖ਼ਬਰ »

ਇੰਦਰਜੀਤ ਸਿੰਘ ਲੋਪੋਂ ਬਣੇ ਮਾਤਾ ਗੰਗਾ ਖ਼ਾਲਸਾ ਕਾਲਜ ਕੋਟਾਂ ਦੇ ਉਪ ਪ੍ਰਧਾਨ

ਬੀਜਾ, 15 ਸਤੰਬਰ (ਕਸ਼ਮੀਰਾ ਸਿੰਘ ਬਗ਼ਲੀ)-ਮਾਤਾ ਗੰਗਾ ਖ਼ਾਲਸਾ ਕਾਲਜ ਮੰਜੀ ਸਾਹਿਬ ਕੋਟਾਂ ਦੀ ਲੋਕਲ ਪ੍ਰਬੰਧਕ ਕਮੇਟੀ ਦੇ ਉਪ ਪ੍ਰਧਾਨ ਦੀ ਚੋਣ ਇਲਾਕੇ ਦੇ ਲੋਕਾਂ ਦੀ ਮੰਗ 'ਤੇ ਪਿਛਲੇ 10 ਸਾਲਾਂ ਤੋਂ ਕਾਲਜ ਵਿਚ ਪ੍ਰਧਾਨਗੀ ਦੇ ਸਮੇਂ ਦੌਰਾਨ ਲੋੜਵੰਦ ਤੇ ਹੁਸ਼ਿਆਰ ...

ਪੂਰੀ ਖ਼ਬਰ »

ਕਰਮਸਰ ਸਰਕਾਰੀ ਕਾਲਜ ਦੇ ਕਮਰੇ 'ਚ ਅੱਗ ਨਾਲ ਦਫ਼ਤਰੀ ਕਾਗਜ਼ ਸੜ ਕੇ ਸੁਆਹ-ਵੱਡਾ ਹਾਦਸਾ ਟਲਿਆ

ਰਾੜਾ ਸਾਹਿਬ, 15 ਸਤੰਬਰ (ਸਰਬਜੀਤ ਸਿੰਘ ਬੋਪਾਰਾਏ)-ਸਰਕਾਰੀ ਕਾਲਜ ਕਰਮਸਰ (ਰਾੜਾ ਸਾਹਿਬ) ਦੇ ਦਫ਼ਤਰ 'ਚ ਅੱਗ ਲੱਗਣ ਨਾਲ ਫਾਇਲਾਂ ਤੇ ਹੋਰ ਜ਼ਰੂਰੀ ਕਾਗਜ਼ਾਤ ਸੜ ਕੇ ਸੁਆਹ ਹੋ ਗਏ | ਪ੍ਰਾਪਤ ਜਾਣਕਾਰੀ ਅਨੁਸਾਰ ਕਾਲਜ 'ਚ ਕੰਮ ਕਰਦੇ ਚੌਾਕੀਦਾਰ ਤਰਲੋਕ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਸ਼ਾਹ ਵਲੋਂ ਹਿੰਦੀ ਭਾਸ਼ੀ ਦੇਸ਼ ਐਲਾਨਣਾ ਸੰਵਿਧਾਨ ਦੀ ਉਲੰਘਣਾ- ਫੈੱਡਰੇਸ਼ਨ ਗਰੇਵਾਲ

ਲੁਧਿਆਣਾ, 15 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਹਿੰਦੀ ਦਿਵਸ ਮੌਕੇ ਇਕ ਦੇਸ਼ ਇਕ ਭਾਸ਼ਾ ਦਾ ਦਿੱਤਾ ਨਾਅਰਾ ਬਹੁਤ ਮੰਦਭਾਗਾ ਹੈ, ਜਿਸ ਨਾਲ ਦੇਸ਼ ਅੰਦਰ ਵੱਖ-ਵੱਖ ਭਾਸ਼ਾਵਾਂ ਵਾਲੀਆਂ ਕੌਮਾਂ ਤੇ ਫਿਰਕਿਆਂ 'ਚ ਬੇਚੈਨੀ ਦਾ ...

ਪੂਰੀ ਖ਼ਬਰ »

ਹਲਕਾ ਵਿਧਾਇਕ ਵਲੋਂ ਪਾਇਲ ਦੀਆਂ ਧਰਮਸ਼ਾਲਾਵਾਂ ਲਈ 24 ਲੱਖ ਦੀ ਗ੍ਰਾਂਟ ਜਾਰੀ

ਪਾਇਲ, 15 ਸਤੰਬਰ (ਰਜਿੰਦਰ ਸਿੰਘ, ਨਿਜ਼ਾਮਪੁਰ)-ਹਲਕਾ ਵਿਧਾਇਕ ਲਖਵੀਰ ਸਿੰਘ ਲੱਖਾ ਵਲੋਂ ਅੱਜ ਪਾਇਲ ਸ਼ਹਿਰ ਦੀਆਂ 6 ਐੱਸ. ਸੀ. ਧਰਮਸ਼ਾਲਾ ਲਈ 24 ਲੱਖ ਦੀ ਗਰਾਂਟ ਦੇ ਚੈੱਕ ਦਿੱਤੇ ਗਏ | ਇਸ ਸਮੇਂ ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਸ਼ਹਿਰ 'ਚ ਐਸ. ਸੀ. ਭਾਈਚਾਰੇ ਦੀਆਂ 6 ...

ਪੂਰੀ ਖ਼ਬਰ »

ਕੇਂਦਰ ਸਰਕਾਰ ਵਲੋਂ ਸਿੱਖਾਂ ਦੇ ਨਾਂਅ ਕਾਲੀ ਸੂਚੀ 'ਚੋਂ ਹਟਾਉਣ ਦਾ ਸਵਾਗਤ

ਦੋਰਾਹਾ, 15 ਸਤੰਬਰ (ਮਨਜੀਤ ਸਿੰਘ ਗਿੱਲ)-ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬਲਵੰਤ ਸਿੰਘ ਘਲੋਟੀ, ਸਰਕਲ ਦੋਰਾਹਾ ਦੇ ਪ੍ਰਧਾਨ ਹਰਜਿੰਦਰ ਸਿੰਘ ਭੱਟੀ, ਸ਼ੋ੍ਰਮਣੀ ਅਕਾਲੀ ਦਲ ਐਸ.ਸੀ.ਵਿੰਗ ਮਾਲਵਾ ਜ਼ੋਨ 3 ਦੇ ਮੀਡੀਆ ਤੇ ਆਈ.ਟੀ.ਵਿੰਗ ਦੇ ਇੰਚਾਰਜ ਗੁਰਦੀਪ ਸਿੰਘ ਅੜੈਚਾ ...

ਪੂਰੀ ਖ਼ਬਰ »

ਖੰਨਾ 'ਚ ਮਿਲਣਗੀਆਂ ਇਕ ਨਾਲ ਇਕ ਮੁਫ਼ਤ ਕੰਨਾਂ ਦੀਆਂ ਮਸ਼ੀਨਾਂ

ਲੁਧਿਆਣਾ, 15 ਸਤੰਬਰ (ਸਲੇਮਪੁਰੀ)-ਜੋ ਮਰੀਜ਼ ਘੱਟ ਸੁਣਨ ਦੀ ਵਜ੍ਹਾ ਨਾਲ ਪੇ੍ਰਸ਼ਾਨ ਹਨ ਤੇ ਕੰਨ ਦੀ ਬਿਹਤਰ ਕੁਆਲਿਟੀ ਦੀ ਮਸ਼ੀਨ ਬਹੁਤ ਮਹਿੰਗੀ ਹੋਣ ਕਰਕੇ ਖਰੀਦ ਨਹੀਂ ਸਕਦੇ, ਉਨ੍ਹਾਂ ਲਈ ਇਹ ਚੰਗੀ ਖ਼ਬਰ ਹੈ ਕਿ ਮੈਕਸ ਕੰਪਨੀ ਦੁਆਰਾ ਜਰਮਨ ਤਕਨੀਕ ਆਧਾਰਿਤ ਕੰਨਾਂ ਦੀ ...

ਪੂਰੀ ਖ਼ਬਰ »

ਜਤਿੰਦਰ ਹਾਂਸ ਨੂੰ ਢਾਹਾਂ ਪੁਰਸਕਾਰ ਮਿਲਣ 'ਤੇ ਇਲਾਕੇ 'ਚ ਖ਼ੁਸ਼ੀ ਦੀ ਲਹਿਰ

ਈਸੜੂ, 15 ਸਤੰਬਰ (ਬਲਵਿੰਦਰ ਸਿੰਘ)-ਵੈਨਕੂਵਰ ਵਿਚ ਪੰਜਾਬੀ ਸਾਹਿਤ ਨੂੰ ਸਮਰਪਿਤ ਸੰਸਥਾ ਢਾਹਾਂ ਪ੍ਰਾਈਜ਼ ਵਲੋਂ ਪੰਜਾਬੀ ਸਾਹਿਤ ਦੇ ਉੱਘੇ ਕਹਾਣੀਕਾਰ ਜਤਿੰਦਰ ਹਾਂਸ ਨੂੰ ਪਹਿਲਾ ਵੱਕਾਰੀ ਪੁਰਸਕਾਰ ਦੇਣ 'ਤੇ ਉਨ੍ਹਾਂ ਦੇ ਜੱਦੀ ਪਿੰਡ ਅਲੂਣਾ ਤੋਲਾ ਤੇ ਇਲਾਕੇ ਵਿਚ ...

ਪੂਰੀ ਖ਼ਬਰ »

ਜਲ ਸ਼ਕਤੀ ਅਭਿਆਨ ਤਹਿਤ ਪਾਣੀ ਬਚਾਉਣ ਬਾਰੇ ਸੈਮੀਨਾਰ

ਸਮਰਾਲਾ, 15 ਸਤੰਬਰ (ਸੁਰਜੀਤ ਸਿੰਘ)-ਕੇਂਦਰ ਸਰਕਾਰ ਦੀ ਜਲ ਸ਼ਕਤੀ ਅਭਿਆਨ ਸਕੀਮ ਤਹਿਤ ਇੱਥੇ ਬੀ. ਡੀ. ਪੀ. ਓ. ਦੇ ਦਫ਼ਤਰ 'ਚ ਤਹਿਸੀਲ ਪੱਧਰੀ ਪਾਣੀ ਬਚਾਉਣ ਸਬੰਧੀ ਸੈਮੀਨਾਰ ਕਰਵਾਇਆ ਗਿਆ¢ ਜਿਸ 'ਚ ਕੇਂਦਰ ਸਰਕਾਰ ਦੇ ਨੁਮਾਇੰਦੇ ਹਰਚਰਨ ਕੌਰ ਡਾਇਰੈਕਟਰ ਤੇ ਤਕਨੀਕੀ ...

ਪੂਰੀ ਖ਼ਬਰ »

ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ

ਖੰਨਾ, 15 ਸਤੰਬਰ (ਹਰਜਿੰਦਰ ਸਿੰਘ ਲਾਲ)-ਸੀਨੀਅਰ ਮੈਡੀਕਲ ਅਫ਼ਸਰ ਡਾ. ਅਜੀਤ ਸਿੰਘ ਮਾਨੂੰਪੁਰ ਦੀ ਰਹਿਨੁਮਾਈ ਹੇਠ ਸਿਹਤ ਕੇਂਦਰ ਬੂਲੇਪੁਰ ਦੇ ਕਰਮਚਾਰੀਆਂ ਨਵਜੋਤ ਸਿੰਘ ਤੇ ਕੁਲਦੀਪ ਕੌਰ ਨੇ ਘਰ ਘਰ ਜਾ ਕੇ ਬੱਚਿਆਂ ਨੂੰ ਪਲਸ ਪੋਲੀਓ ਦੀ ਦਵਾਈ ਪਿਲਾਈ ਗਈ | ਇਸ ਮੌਕੇ ...

ਪੂਰੀ ਖ਼ਬਰ »

ਡਾ: ਨੀਨਾ ਨਾਕਰਾ ਵਲੋਂ ਪਲਸ ਪੋਲੀੳ ਮੁਹਿੰਮ ਦਾ ਆਗਾਜ਼

ਮੁੱਲਾਂਪੁਰ ਦਾਖਾ, 15 ਸਤੰਬਰ (ਨਿਰਮਲ ਸਿੰਘ ਧਾਲੀਵਾਲ)-ਸਿਵਲ ਸਰਜਨ ਲੁਧਿਆਣਾ ਡਾ: ਰਾਜੇਸ਼ ਬੱਗਾ ਦੇ ਆਦੇਸ਼ਾਂ ਨਾਲ ਐਸ.ਐਮ.ਓ ਸੁਧਾਰ ਡਾ: ਨੀਨਾ ਨਾਕਰਾ, ਨੋਡਲ ਅਫ਼ਸਰ ਡਾ: ਲੱਕੀ ਗਾਬਾ ਵਲੋਂ ਮਿੰਨੀ ਪੀ.ਐਚ.ਸੀ ਮੁੱਲਾਂਪੁਰ ਦਾਖਾ ਅਧੀਨ ਪੋਲੀੳ ਬੂਥਾਂ ਦਾ ਨਿਰੀਖਣ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਸੋਮਾਸਰ ਸਾਹਿਬ ਟਿੱਬਾ ਵਿਖੇ ਦੀਵਾਨ ਸਜਾਏ

ਸਾਹਨੇਵਾਲ, 15 ਸਤੰਬਰ (ਹਰਜੀਤ ਸਿੰਘ ਢਿੱਲੋਂ)-ਗੁਰਦੁਆਰਾ ਸ੍ਰੀ ਸੋਮਾਸਰ ਸਾਹਿਬ ਟਿੱਬਾ ਵਿਖੇ ਸੰਤ ਬਾਬਾ ਨਰਿੰਦਰ ਸਿੰਘ, ਸੰਤ ਬਾਬਾ ਬਲਵਿੰਦਰ ਸਿੰਘ, ਜਥੇਦਾਰ ਬਾਬਾ ਮੇਜਰ ਸਿੰਘ ਕਾਰ ਸੇਵਾ ਵਾਲਿਆਂ ਦੀ ਦੇਖ-ਰੇਖ ਹੇਠ ਮਨਾਏ ਗਏ ਪੁੰਨਿਆਂ ਦੇ ਪਵਿੱਤਰ ਦਿਹਾੜੇ 'ਤੇ ...

ਪੂਰੀ ਖ਼ਬਰ »

ਹਲਕਾ ਦਾਖਾ ਦੀ ਜ਼ਿਮਨੀ ਚੋਣ ਸਬੰਧੀ ਸਿਆਸੀ ਸਰਗਰਮੀਆ ਤੇਜ਼

ਮੁੱਲਾਂਪੁਰ ਦਾਖਾ, 15 ਸਤੰਬਰ (ਨਿਰਮਲ ਸਿੰਘ ਧਾਲੀਵਾਲ)-ਮਾਲਵੇ 'ਚ ਪ੍ਰਸਿੱਧ ਮੇਲਾ ਛਪਾਰ ਉੱਪਰ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਦੀਆਂ ਰਾਜਸੀ ਕਾਨਫਰੰਸਾਂ ਨੇ ਹਲਕਾ ਦਾਖਾ 'ਚ ਹੋਣ ਵਾਲੀ ਜ਼ਿਮਨੀ ਚੋਣ ਦਾ ਮੁੱਢ ਬੰਨ੍ਹ ਦਿੱਤਾ | ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਦੇ ਚੰਡੀਗੜ੍ਹ ਧਰਨੇ ਸਬੰਧੀ ਪੁਲਿਸ ਪ੍ਰਸ਼ਾਸਨ ਵਲੋਂ ਹਾਈਵੇ ਜਾਮ

ਰਾਏਕੋਟ, 15 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਕੇਂਦਰ ਸਰਕਾਰ ਵਲੋਂ ਕਸ਼ਮੀਰ 'ਚ ਧਾਰਾ 370 ਤੇ 35 ਏ ਨੂੰ ਖ਼ਤਮ ਕਰਨ ਖਿਲਾਫ਼ ਪੰਜਾਬ ਦੀਆਂ 7 ਕਿਸਾਨ ਜਥੇਬੰਦੀਆਂ ਤੇ ਹੋਰਨਾਂ ਜਨਤਕ ਜਥੇਬੰਦੀਆਂ ਦੇ ਦਿੱਤੇ ਸੱਦੇ 'ਤੇ ਚੰਡੀਗੜ੍ਹ ਵਿਖੇ ਕੀਤੇ ਜਾਣ ਵਾਲੇ ਰੋਸ ਮੁਜ਼ਹਾਰੇ ...

ਪੂਰੀ ਖ਼ਬਰ »

ਇਯਾਲੀ ਵਲੋਂ ਨੌਜਵਾਨਾਂ ਨਾਲ ਮੀਟਿੰਗ

ਚੌਾਕੀਮਾਨ, 15 ਸਤੰਬਰ (ਤੇਜਿੰਦਰ ਸਿੰਘ ਚੱਢਾ)-ਪਿੰਡ ਗੁੜੇ ਵਿਖੇ ਸਾਬਕਾ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਨੌਜਵਾਨਾਂ, ਅਕਾਲੀ ਆਗੂਆਂ ਤੇ ਵਰਕਰਾਂ ਨਾਲ ਮੀਟਿੰਗ ਕੀਤੀ | ਇਸ ਮੌਕੇ ਵੱਡੀ ਗਿਣਤੀ ਵਿਚ ਪਹੁੰਚੇ ਨਗਰ ਨਿਵਾਸੀਆਂ ਤੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਹਲਕਾ ਦਾਖਾ ਦੀ ਜ਼ਿਮਨੀ ਚੋਣ ਸਬੰਧੀ ਸਿਆਸੀ ਸਰਗਰਮੀਆ ਤੇਜ਼

ਮੁੱਲਾਂਪੁਰ ਦਾਖਾ, 15 ਸਤੰਬਰ (ਨਿਰਮਲ ਸਿੰਘ ਧਾਲੀਵਾਲ)-ਮਾਲਵੇ 'ਚ ਪ੍ਰਸਿੱਧ ਮੇਲਾ ਛਪਾਰ ਉੱਪਰ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਦੀਆਂ ਰਾਜਸੀ ਕਾਨਫਰੰਸਾਂ ਨੇ ਹਲਕਾ ਦਾਖਾ 'ਚ ਹੋਣ ਵਾਲੀ ਜ਼ਿਮਨੀ ਚੋਣ ਦਾ ਮੁੱਢ ਬੰਨ੍ਹ ਦਿੱਤਾ | ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ...

ਪੂਰੀ ਖ਼ਬਰ »

ਸਿੱਖਾਂ ਦੇ ਨਾਂਅ ਕਾਲੀ ਸੂਚੀ 'ਚ ਹਟਾਏ ਜਾਣ ਦਾ ਚੇਅਰਮੈਨ ਬਾਵਾ ਵਲੋਂ ਸਵਾਗਤ

ਮੁੱਲਾਂਪੁਰ ਦਾਖਾ, 15 ਸਤੰਬਰ (ਨਿਰਮਲ ਸਿੰਘ ਧਾਲੀਵਾਲ)-ਗ੍ਰਹਿ ਮੰਤਰਾਲੇ ਦੀ ਪੂਰੀ ਸਮੀਖਿਆ ਤੋਂ ਬਾਅਦ ਕੇਂਦਰ ਸਰਕਾਰ ਵਲੋਂ ਵਿਦੇਸ਼ਾਂ 'ਚ ਰਹਿ ਰਹੇ ਕੁਝ ਸਿੱਖਾਂ ਦੇ ਨਾਂਅ ਕਾਲੀ ਸੂਚੀ 'ਚ ਹਟਾਏ ਜਾਣ 'ਤੇ ਕੇਂਦਰ ਸਰਕਾਰ ਦਾ ਧੰਨਵਾਦ ਕਰਦਿਆਂ ਬਾਬਾ ਬੰਦਾ ਸਿੰਘ ...

ਪੂਰੀ ਖ਼ਬਰ »

ਬਾਬਾ ਮੈਂਗਲ ਸਿੰਘ ਨਾਨਕਸਰ ਵਾਲਿਆਂ ਦੀ ਯਾਦ 'ਚ ਅੱਖਾਂ ਦਾ ਕੈਂਪ

ਰਾਏਕੋਟ, 15 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਝੋਰੜਾਂ ਵਿਖੇ ਲੋਕ ਸੇਵਾ ਸੋਸਾਇਟੀ ਵਲੋਂ ਬਾਬਾ ਮੈਂਗਲ ਸਿੰਘ ਨਾਨਕਸਰ ਵਾਲਿਆਂ ਦੀ ਨਿੱਘੀ ਮਿੱਠੀ ਯਾਦ 'ਚ ਗੁਰਮੇਲ ਸਿੰਘ ਝੋਰੜਾਂ ਦੇ ਸਹਿਯੋਗ ਨਾਲ ਅੱਖਾਂ ਦਾ ਮੁਫ਼ਤ ਜਾਂਚ ...

ਪੂਰੀ ਖ਼ਬਰ »

ਕਿਸਾਨ ਬੈਂਕਾਂ ਦੀਆਂ ਧੋਖਾਧੜੀਆਂ ਦੇ ਡਰ ਕਾਰਨ ਨਹੀਂ ਦੇਣਾ ਚਾਹੁੰਦੇ ਬੈਂਕ ਖਾਤੇ- ਬਾਂਸਲ

ਰਾਏਕੋਟ, 15 ਸਤੰਬਰ(ਬਲਵਿੰਦਰ ਸਿੰਘ ਲਿੱਤਰ)-ਕੈਪਟਨ ਸਰਕਾਰ ਵਲੋਂ ਇਕ ਤੁਗਲਕੀ ਫੁਰਮਾਨ ਜਾਰੀ ਕਰਕੇ ਪੰਜਾਬ ਦੇ ਆੜ੍ਹਤੀਆ ਤੋਂ ਕਿਸਾਨਾਂ ਦੇ ਬੈਂਕ ਖਾਤਿਆਂ ਸਬੰਧੀ ਜਾਣਕਾਰੀ ਮੰਗੀ ਜਾ ਰਹੀ ਹੈ | ਜਿਸ ਕਾਰਨ ਕਿਸਾਨ, ਆੜ੍ਹਤੀਆਂ ਨੂੰ ਬੈਂਕਾਂ ਵਿਚ ਹੁੰਦੀਆਂ ...

ਪੂਰੀ ਖ਼ਬਰ »

ਖੇਡਾਂ 'ਚ ਸਰਕਾਰੀ ਪ੍ਰਾਇਮਰੀ ਸਕੂਲ ਸਿੱਧਵਾਂ ਬੇਟ ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ

ਸਿੱਧਵਾਂ ਬੇਟ, 15 ਸਤੰਬਰ (ਜਸਵੰਤ ਸਿੰਘ ਸਲੇਮਪੁਰੀ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕਰਵਾਈਆਂ ਗਈਆਂ ਪੰਜਾਬ ਪ੍ਰਾਇਮਰੀ ਸਕੂਲਾਂ ਦੀਆਂ ਰਾਜ ਪੱਧਰੀ ਖੇਡਾਂ ਤਹਿਤ ਸੈਂਟਰ ਸਿੱਧਵਾਂ ਬੇਟ ਦੇ ਖੇਡ ਮੁਕਾਬਲਿਆਂ 'ਚ ਸਰਕਾਰੀ ਪ੍ਰਾਇਮਰੀ ਸਕੂਲ ਸਿਧਵਾਂ ਬੇਟ ਦੇ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਪੱਖੋਵਾਲ ਦੇ ਮੁਲਾਜ਼ਮਾਂ ਨੇ ਹੜ੍ਹ ਪੀੜਤਾਂ ਲਈ ਇਕ ਦਿਨ ਦੀ ਤਨਖਾਹ ਭੇਜੀ

ਪੱਖੋਵਾਲ/ਸਰਾਭਾ 15 ਸਤੰਬਰ (ਕਿਰਨਜੀਤ ਕੌਰ ਗਰੇਵਾਲ)-ਪੰਜਾਬ ਦੇ 5 ਜ਼ਿਲਿ੍ਹਆਂ 'ਚ ਪਿਛਲੇ ਮਹੀਨੇ ਆਏ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਪੂਰਤੀ ਤੇ ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ ਜਿਥੇ ਪੰਜਾਬ ਸਰਕਾਰ, ਪ੍ਰਵਾਸੀ ਪੰਜਾਬੀ, ਧਾਰਮਿਕ ਜਥੇਬੰਦੀਆ ਤੇ ਸਮਾਜਸੇਵੀ ...

ਪੂਰੀ ਖ਼ਬਰ »

ਚੇਅਰਮੈਨ ਲਖਵਿੰਦਰ ਸਿੰਘ ਘਮਣੇਵਾਲ ਦਾ ਸਨਮਾਨ

ਹੰਬੜਾਂ, 15 ਸਤੰਬਰ (ਜਗਦੀਸ਼ ਸਿੰਘ ਗਿੱਲ)-ਹਲਕਾ ਦਾਖਾ ਅਧੀਨ ਆਉਂਦੇ ਪਿੰਡ ਬਾਣੀਏਵਾਲ ਵਾਸੀਆਂ ਵਲੋਂ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ | ਜਿਸ 'ਚ ਬਲਾਕ ਸੰਮਤੀ ਸਿੱਧਵਾਂ ਬੇਟ ਦੇ ਚੇਅਰਮੈਨ ਲਖਵਿੰਦਰ ਸਿੰਘ ਘਮਣੇਵਾਲ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਇਲਾਕਾ ਨਿਵਾਸੀਆਂ ਵਲੋਂ ਏ.ਐੱਸ.ਆਈ ਗੁਰਦੀਪ ਸਿੰਘ ਦਾ ਸਨਮਾਨ

ਚੌਾਕੀਮਾਨ, 15 ਸਤੰਬਰ (ਤੇਜਿੰਦਰ ਸਿੰਘ ਚੱਢਾ)-ਅੱਡਾ ਚੌਾਕੀਮਾਨ ਵਿਖੇ ਜਥੇਦਾਰ ਜਰਨੈਲ ਸਿੰਘ ਗੁੜੇ ਬਲਾਕ ਸੰਮਤੀ ਮੈਂਬਰ ਦੇ ਗ੍ਰਹਿ ਵਿਖੇ ਸਨਮਾਨ ਸਮਾਗਮ ਕਰਵਾਇਆ ਗਿਆ | ਜਿਸ ਵਿਚ ਜਥੇਦਾਰ ਜਰਨੈਲ ਸਿੰਘ ਗੁੜੇ, ਪ੍ਰਧਾਨ ਜਸਪਾਲ ਸਿੰਘ ਮਾਨ, ਚਰਨ ਸਿੰਘ ਗੁੜੇ, ਪੰਚ ...

ਪੂਰੀ ਖ਼ਬਰ »

ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਸਮਾਗਮ

ਜੋਧਾਂ, 15 ਸਤੰਬਰ (ਗੁਰਵਿੰਦਰ ਸਿੰਘ ਹੈਪੀ)-ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਾਬਾ ਜੀਵਨ ਸਿੰਘ ਵਿਦਿਅਕ ਭਲਾਈ ਮੰਚ ਖੰਡੂਰ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) ਦੇ ਜਨਮ ਦਿਹਾੜੇ ਸਬੰਧੀ ...

ਪੂਰੀ ਖ਼ਬਰ »

ਸਾਰਾਗੜ੍ਹੀ ਦੇ ਮਹਾਨ ਨਾਇਕ ਹੌਲਦਾਰ ਈਸ਼ਰ ਸਿੰਘ ਝੋਰੜਾਂ ਦੀ ਬਰਸੀ 'ਤੇ ਸਮਾਗਮ

ਰਾਏਕੋਟ, 15 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਸਾਰਾਗੜ੍ਹੀ ਦੇ ਮਹਾਨ ਨਾਇਕ ਹਵਾਲਦਾਰ ਈਸ਼ਰ ਸਿੰਘ ਦੀ ਬਰਸੀ ਜੱਦੀ ਪਿੰਡ ਝੋਰੜਾਂ ਵਿਖੇ ਬਰਸੀ ਸਬੰਧੀ ਧਾਰਮਿਕ ਸਮਾਗਮ ਕਰਵਾਇਆ | ਸਮਾਰਕ 'ਤੇ ਫੁੱਲ ਮਾਲਾ ਅਰਪਿਤ ਕਰਕੇ ਮਨਾਈ ਗਈ | ਇਸ ਮੌਕੇ 14 ਸਿੱਖ ਰੈਂਜਮੈਂਟ ਜਲੰਧਰ ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX