ਤਾਜਾ ਖ਼ਬਰਾਂ


ਸੜਕ ਹਾਦਸੇ ਵਿਚ ਪ੍ਰਵਾਸੀ ਮਜ਼ਦੂਰ ਦੀ ਮੌਤ ਤੋਂ ਰੋਹ ਵਿਚ ਆਏ ਵੱਡੀ ਗਿਣਤੀ ਪ੍ਰਵਾਸੀ ਮਜ਼ਦੂਰਾਂ ਨੇ ਮੁੱਖ ਮਾਰਗ ਕੀਤਾ ਜਾਮ
. . .  about 1 hour ago
ਮੁੱਲਾਂਪੁਰ ਗਰੀਬਦਾਸ, 20 ਅਕਤੂਬਰ (ਦਿਲਬਰ ਸਿੰਘ ਖੈਰਪੁਰ) - ਸੜਕ ਹਾਦਸੇ ਵਿਚ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ ਤੋਂ ਰੋਹ ਵਿਚ ਵੱਡੀ ਗਿਣਤੀ ਪ੍ਰਵਾਸੀਆਂ ਨੇ ਮੁੱਲਾਂਪੁਰ ਗਰੀਬਦਾਸ ਵਿਖੇ ਚੰਡੀਗੜ੍ਹ - ਬੱਦੀ - ਕੁਰਾਲੀ ਮੁੱਖ ਮਾਰਗ ਘੰਟਾ ਭਰ ਜਾਮ ਰੱਖਿਆ। ਮ੍ਰਿਤਕ ਦੀ ਲਾਸ਼ ਸੜਕ 'ਤੇ ਰੱਖ ਕੇ ਜਾਮ ਕਰਨ ਵਾਲੇ...
ਅੰਤਰਰਾਸ਼ਟਰੀ ਨਗਰ ਕੀਰਤਨ ਨੇ ਜ਼ਿਲ੍ਹਾ ਸੰਗਰੂਰ 'ਚ ਪ੍ਰਵੇਸ਼ ਕੀਤਾ
. . .  about 3 hours ago
ਲੌਂਗੋਵਾਲ, 20 ਅਕਤੂਬਰ (ਵਿਨੋਦ ਖੰਨਾ) – ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਨਨਕਾਣਾ ਸਾਹਿਬ ਤੋਂ ਆਰੰਭ ਹੋਇਆ ਅੰਤਰ ਰਾਸ਼ਟਰੀ ਨਗਰ ਕੀਰਤਨ ਅੱਜ ਸੰਗਰੂਰ ਜ਼ਿਲ੍ਹੇ ਵਿਚ ਪ੍ਰਵੇਸ਼ ਕਰ ਗਿਆ ਹੈ। ਸੰਗਰੂਰ ਜ਼ਿਲ੍ਹੇ ਦੇ ਪਹਿਲੇ ਪੜਾਅ ਅਤੇ 52 ਸ਼ਹੀਦਾਂ ਦੀ ਪਾਵਨ ਧਰਤੀ...
ਅੱਤਵਾਦੀ ਘੁਸਪੈਠ ਦੇ ਲਈ ਨਵੇਂ-ਨਵੇਂ ਤਰੀਕਿਆਂ ਦੀ ਕਰ ਰਹੇ ਹਨ ਵਰਤੋਂ : ਫ਼ੌਜ ਮੁਖੀ
. . .  about 4 hours ago
ਨਵੀਂ ਦਿੱਲੀ, 20 ਅਕਤੂਬਰ- ਫ਼ੌਜ ਮੁਖੀ ਜਨਰਲ ਬਿਪਿਨ ਰਾਵਤ ਨੇ ਇਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਮਕਬੂਜ਼ਾ ਕਸ਼ਮੀਰ ਦੇ ਅੰਦਰ ਸਥਿਤ ਅੱਤਵਾਦੀ ...
ਨਹੀ ਰਹੇ ਹਿਸਾਰ ਖੇਤੀਬਾੜੀ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ. ਦੇਵ ਰਾਜ ਭੂੰਬਲਾ
. . .  about 5 hours ago
ਪੋਜੇਵਾਲ ਸਰਾਂ, 20 ਅਕਤੂਬਰ (ਨਵਾਂਗਰਾਈਂ) - ਕੰਢੀ ਦੇ ਇਸ ਇਲਾਕੇ ਦੇ ਮਾਣ ਤੇ ਨਾਮਵਰ ਸ਼ਖ਼ਸੀਅਤ ਤੇ ਹਿਸਾਰ ਖੇਤੀਬਾੜੀ ਯੂਨੀਵਰਸਿਟੀ ...
ਲੱਖਾਂ ਦੇ ਸੋਨੇ ਸਮੇਤ 2 ਵਿਅਕਤੀ ਗ੍ਰਿਫ਼ਤਾਰ
. . .  about 5 hours ago
ਹੈਦਰਾਬਾਦ, 20 ਅਕਤੂਬਰ- ਕਸਟਮ ਵਿਭਾਗ ਦੀ ਏਅਰ ਇੰਟੇਲੀਜੈਂਸੀ ਯੂਨਿਟ ਨੇ ਹੈਦਰਾਬਾਦ ਦੇ ਰਾਜੀਵ ਗਾਂਧੀ ਅੰਤਰਰਾਸ਼ਟਰੀ ਹਵਾਈ ...
ਜਲਾਲਾਬਾਦ ਜ਼ਿਮਨੀ ਚੋਣਾਂ : ਫ਼ੈਕਟਰੀਆਂ/ਦੁਕਾਨਾਂ ਅਤੇ ਵਪਾਰਕ ਇਕਾਈਆਂ 'ਚ ਕੰਮ ਕਰਦੇ ਕਿਰਤੀਆਂ ਲਈ ਪੇਡ ਛੁੱਟੀ ਦਾ ਐਲਾਨ
. . .  about 5 hours ago
ਫ਼ਾਜ਼ਿਲਕਾ, 20 ਅਕਤੂਬਰ (ਪ੍ਰਦੀਪ ਕੁਮਾਰ) : ਵਿਧਾਨ ਸਭਾ ਹਲਕਾ-79 ਜਲਾਲਾਬਾਦ 'ਚ 21 ਅਕਤੂਬਰ ਸੋਮਵਾਰ ਨੂੰ ਹੋ ਰਹੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਹਲਕਾ ਜਲਾਲਾਬਾਦ 'ਚ ਸਥਿਤ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਵਿੱਦਿਅਕ ਅਦਾਰਿਆਂ 'ਚ ...
ਨਾਭਾ ਦੀ ਜ਼ਿਲ੍ਹਾ ਜੇਲ੍ਹ 'ਚ ਇੱਕ ਬਜ਼ੁਰਗ ਹਵਾਲਾਤੀ ਵੱਲੋਂ ਖ਼ੁਦਕੁਸ਼ੀ
. . .  about 6 hours ago
ਨਾਭਾ, 20 ਅਕਤੂਬਰ (ਅਮਨਦੀਪ ਸਿੰਘ ਲਵਲੀ)- ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ 'ਚ ਇੱਕ ਬਜ਼ੁਰਗ ਹਵਾਲਾਤੀ ਵੱਲੋਂ ਗਲ 'ਚ ਫਾਹਾ ਲੈ ਦਰਖਤ ਨਾਲ ਲਟਕ...
ਮਕਬੂਜ਼ਾ ਕਸ਼ਮੀਰ 'ਚ ਭਾਰਤੀ ਫ਼ੌਜ ਦੀ ਕਾਰਵਾਈ ਤੋਂ ਬੌਖਲਾਇਆ ਪਾਕਿ, ਭਾਰਤੀ ਡਿਪਟੀ ਹਾਈ ਕਮਿਸ਼ਨ ਨੂੰ ਕੀਤਾ ਤਲਬ
. . .  about 5 hours ago
ਇਸਲਾਮਾਬਾਦ, 20 ਅਕਤੂਬਰ- ਮਕਬੂਜ਼ਾ ਕਸ਼ਮੀਰ 'ਚ ਭਾਰਤੀ ਫ਼ੌਜ ਵੱਲੋਂ ਅੱਤਵਾਦੀ ਲਾਂਚ ਪੈਡ 'ਤੇ ਹਮਲਾ ਕਰਨ ਤੋਂ ਬਾਅਦ ...
ਹਰਿਆਣਾ ਵਿਧਾਨਸਭਾ ਚੋਣਾਂ : ਪੋਲਿੰਗ ਸਟੇਸ਼ਨਾਂ ਦੇ ਲਈ ਰਵਾਨਾ ਹੋਇਆ ਚੋਣ ਅਮਲਾ
. . .  about 7 hours ago
ਚੰਡੀਗੜ੍ਹ, 20 ਅਕਤੂਬਰ- ਕੱਲ੍ਹ ਹੋਣ ਵਾਲੀ ਹਰਿਆਣਾ ਵਿਧਾਨ ਸਭਾ ਚੋਣਾਂ ਦੇ ਲਈ ਅੰਬਾਲਾ 'ਚ ਚੋਣ ਅਮਲਾ...
ਬੇਰੁਜ਼ਗਾਰ ਬੀ.ਐਡ ਅਧਿਆਪਕਾਂ ਨੇ ਸਿੱਖਿਆ ਮੰਤਰੀ ਦਾ ਪੁਤਲਾ ਫੂਕ ਕੇ ਕਾਲੀ ਦੀਵਾਲੀ ਮਨਾਉਣ ਦਾ ਕੀਤਾ ਐਲਾਨ
. . .  about 6 hours ago
ਸੰਗਰੂਰ, 20 ਅਕਤੂਬਰ (ਧੀਰਜ ਪਸ਼ੋਰੀਆ)- ਤਕਰੀਬਨ ਸਵਾ ਮਹੀਨੇ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ 'ਚ ਪੱਕਾ ਮੋਰਚਾ ਲਗਾਈ ਬੈਠੇ ਬੇਰੁਜ਼ਗਾਰ ...
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਖ਼ਰਾਬ ਰੌਸ਼ਨੀ ਦੇ ਚੱਲਦਿਆਂ ਰੁਕਿਆ ਮੈਚ
. . .  about 7 hours ago
ਮੌਸਮ ਵਿਭਾਗ ਵੱਲੋਂ ਮਹਾਰਾਸ਼ਟਰ 'ਚ ਮੀਂਹ ਦਾ ਅਲਰਟ ਕੀਤਾ ਜਾਰੀ
. . .  about 7 hours ago
ਮੁੰਬਈ, 20 ਅਕਤੂਬਰ- ਮੌਸਮ ਵਿਭਾਗ ਨੇ ਚਿਤਾਵਨੀ ਜਾਰੀ ਕਰਦਿਆਂ ਕਿਹਾ ਕਿ 21 ਅਤੇ 22 ਅਕਤੂਬਰ ਨੂੰ ਮਹਾਰਾਸ਼ਟਰ ਦੇ ਰਾਏਗੜ੍ਹ ਦੇ ਕਈ ਇਲਾਕਿਆਂ 'ਚ ...
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਤੀਸਰੇ ਦਿਨ ਭਾਰਤ ਨੇ 498/9 'ਤੇ ਪਾਰੀ ਦਾ ਕੀਤਾ ਐਲਾਨ
. . .  about 8 hours ago
ਜੰਮੂ-ਕਸ਼ਮੀਰ 'ਚ ਸਰਹੱਦ 'ਤੇ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਰੱਖਿਆ ਮੰਤਰੀ ਨੇ ਫ਼ੌਜ ਮੁਖੀ ਨਾਲ ਕੀਤੀ ਗੱਲਬਾਤ
. . .  about 8 hours ago
ਨਵੀਂ ਦਿੱਲੀ, 20 ਅਕਤੂਬਰ- ਜੰਮੂ ਕਸ਼ਮੀਰ ਦੇ ਤੰਗਧਾਰ ਸੈਕਟਰ 'ਚ ਅੱਜ ਪਾਕਿਸਤਾਨ ਫ਼ੌਜ ਵੱਲੋਂ ਕੀਤੀ ਜੰਗਬੰਦੀ ਦੀ ਉਲੰਘਣਾ ਤੋਂ ਬਾਅਦ ਸਰਹੱਦ 'ਤੇ ਮੌਜੂਦਾ ਹਾਲਤਾਂ...
ਦੋ ਯੂਨੀਅਨਾਂ ਵੱਲੋਂ 22 ਅਕਤੂਬਰ ਨੂੰ ਹੜਤਾਲ ਦਾ ਐਲਾਨ
. . .  about 8 hours ago
ਨਵੀਂ ਦਿੱਲੀ, 20 ਅਕਤੂਬਰ- ਮੋਦੀ ਸਰਕਾਰ ਵੱਲੋਂ ਬੈਂਕਾਂ ਦੇ ਕੀਤੇ ਰਲੇਵੇਂ ਦੇ ਖ਼ਿਲਾਫ਼ ਦੋ ਯੂਨੀਅਨਾਂ ਨੇ 22 ਅਕਤੂਬਰ ਨੂੰ 24 ਘੰਟਿਆਂ ਦੀ ਹੜਤਾਲ ਦਾ ਐਲਾਨ ਕੀਤਾ ਹੈ। ਅਜਿਹੀ ਸਥਿਤੀ 'ਚ ਅਗਲੇ ਹਫ਼ਤੇ ਬੈਂਕਾਂ ...
ਰੱਖਿਆ ਮੰਤਰੀ ਵੱਲੋਂ ਉਪ ਰਾਸ਼ਟਰਪਤੀ ਨਾਲ ਮੁਲਾਕਾਤ
. . .  about 9 hours ago
ਭਾਰਤੀ ਫ਼ੌਜ ਨੇ ਪਾਕਿਸਤਾਨੀ ਫ਼ੌਜ 5 ਜਵਾਨਾਂ ਨੂੰ ਕੀਤਾ ਢੇਰ, ਕਈ ਅੱਤਵਾਦੀ ਠਿਕਾਣੇ ਵੀ ਕੀਤੇ ਤਬਾਹ
. . .  about 9 hours ago
ਖੰਨਾ 'ਚ ਚੋਰਾਂ ਨੇ 7 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ
. . .  about 9 hours ago
ਪਿੰਡ ਸੁਲਤਾਨੀ ਵਾਸੀਆਂ ਤੇ ਕਿਸਾਨ ਜਥੇਬੰਦੀਆਂ ਨੇ ਥਾਣਾ ਦੋਰਾਂਗਲਾ ਸਾਹਮਣੇ ਲਗਾਇਆ ਅਣਮਿਥੇ ਸਮੇਂ ਲਈ ਧਰਨਾ
. . .  about 10 hours ago
ਜਲਾਲਾਬਾਦ ਜ਼ਿਮਨੀ ਚੋਣਾਂ : ਪੁਲਿਸ ਮੁਲਾਜ਼ਮਾਂ ਸਮੇਤ ਬੀ.ਐੱਸ.ਐਫ ਅਤੇ ਪੀ.ਏ.ਪੀ ਜਵਾਨਾਂ ਦੀਆਂ ਕੰਪਨੀਆਂ ਦੀ ਹੋਈ ਤਾਇਨਾਤੀ
. . .  about 10 hours ago
ਭਾਰਤੀ ਫ਼ੌਜ ਨੇ ਮਕਬੂਜ਼ਾ ਕਸ਼ਮੀਰ 'ਚ ਮੌਜੂਦ ਚਾਰ ਅੱਤਵਾਦੀ ਪੈਡ ਕੀਤੇ ਤਬਾਹ
. . .  about 10 hours ago
ਮਕਬੂਜ਼ਾ ਕਸ਼ਮੀਰ 'ਚ ਸਥਿਤ ਅੱਤਵਾਦੀ ਕੈਂਪਾਂ 'ਤੇ ਭਾਰਤੀ ਫ਼ੌਜ ਨੇ ਕੀਤਾ ਹਮਲਾ
. . .  about 10 hours ago
ਸ਼ਹੀਦਾਂ ਦੀ ਯਾਦ 'ਚ ਅਜਨਾਲਾ 'ਚ ਪੁਲਿਸ ਵੱਲੋਂ ਕਰਵਾਈ ਗਈ ਮੈਰਾਥਨ ਦੌੜ
. . .  about 11 hours ago
ਮੁੱਖਮੰਤਰੀ ਯੋਗੀ ਨੂੰ ਮਿਲਣ ਪਹੁੰਚੇ ਕਮਲੇਸ਼ ਤਿਵਾਰੀ ਦੇ ਪਰਿਵਾਰਕ ਮੈਂਬਰ
. . .  about 11 hours ago
ਦਾਦੂਵਾਲ ਦੀ ਗ੍ਰਿਫ਼ਤਾਰੀ ਦਾ ਵਿਰੋਧ ਕਰਨ ਬਠਿੰਡਾ ਜਾ ਰਹੇ ਯੂਨਾਈਟਿਡ ਅਕਾਲੀ ਦਲ ਦੇ ਲੀਡਰ ਗ੍ਰਿਫ਼ਤਾਰ
. . .  about 10 hours ago
ਰੇਲ ਗੱਡੀ ਥੱਲੇ ਆਉਣ ਕਾਰਨ ਇਕ ਵਿਅਕਤੀ ਦੀ ਮੌਤ
. . .  about 12 hours ago
ਮੈਟਰੋ ਸਟੇਸ਼ਨ ਤੋਂ ਲੱਖਾਂ ਰੁਪਏ ਦੇ ਨਕਲੀ ਨੋਟ ਬਰਾਮਦ
. . .  about 12 hours ago
ਪ੍ਰਧਾਨ ਮੰਤਰੀ ਦੇ ਹੈਲੀਕਾਪਟਰ ਦੀਆਂ ਫ਼ੋਟੋਆਂ ਖਿੱਚਣ 'ਤੇ ਏ.ਟੀ.ਐੱਸ ਵੱਲੋਂ 2 ਵਿਅਕਤੀਆਂ ਤੋਂ ਪੁੱਛਗਿੱਛ
. . .  about 12 hours ago
ਜ਼ਮੀਨ ਖਿਸਕਣ ਕਾਰਨ 2 ਲੋਕ ਲਾਪਤਾ, 3 ਜ਼ਖਮੀ
. . .  about 12 hours ago
ਪੰਜਾਬ ਪੁਲਿਸ ਦੇ ਸ਼ਹੀਦ ਹੋਏ ਜਵਾਨਾ ਅਤੇ ਅਧਿਕਾਰੀਆਂ ਦੀ ਯਾਦ ਵਿਚ ਮੈਰਾਥਨ ਦੋੜ
. . .  about 13 hours ago
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ 'ਚ 2 ਜਵਾਨ ਸ਼ਹੀਦ
. . .  about 13 hours ago
ਪਿਉ ਨੇ ਦੋ ਧੀਆਂ ਦਾ ਕਤਲ ਕਰ ਕੇ ਖ਼ੁਦ ਨੂੰ ਵੀ ਮਾਰੀ ਗੋਲੀ
. . .  about 13 hours ago
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ, ਇੱਕ ਨਾਗਰਿਕ ਦੀ ਮੌਤ-3 ਜ਼ਖਮੀ
. . .  about 14 hours ago
ਰਾਸ਼ਟਰਪਤੀ ਰਾਮਾਨਥ ਕੋਵਿੰਦ ਨੇ ਫਿਲਪੀਨਜ਼ 'ਚ ਕੀਤੀ ਮਾਹਤਮਾ ਗਾਂਧੀ ਦੇ ਬੁੱਤ ਦੀ ਘੁੰਢ ਚੁਕਾਈ
. . .  about 14 hours ago
ਖਿਡਾਰੀਆਂ ਲਈ ਉਲੰਪਿਕ ਕੁਆਲੀਫਾਇਰਸ ਵਾਸਤੇ ਸਹਾਈ ਹੋਣਗੀਆਂ ਗਿਆ ਮਿਲਟਰੀ ਖੇਡਾਂ - ਬਾਕਸਿੰਗ ਕੋਚ ਪਾਟਿਲ
. . .  about 14 hours ago
ਕੌਮਾਂਤਰੀ ਨਗਰ ਕੀਰਤਨ ਦਾ ਬਰਨਾਲਾ ਪਹੁੰਚਣ 'ਤੇ ਨਿੱਘਾ ਸਵਾਗਤ
. . .  about 14 hours ago
ਦਿੱਲੀ 'ਚ ਹਾਫ਼ ਮੈਰਾਥਨ ਦਾ ਆਯੋਜਨ
. . .  about 15 hours ago
ਲੜਕੀ ਪੈਦਾ ਹੋਣ 'ਤੇ ਫ਼ੋਨ ਉੱਪਰ ਦਿੱਤਾ ਤਿੰਨ ਤਲਾਕ
. . .  about 15 hours ago
ਅੱਜ ਦਾ ਵਿਚਾਰ
. . .  about 15 hours ago
ਸੜਕ ਦੁਰਘਟਨਾ ਵਿਚ ਇਕ ਦੀ ਮੌਤ ਦੂਸਰਾ ਜ਼ਖ਼ਮੀ
. . .  about 1 hour ago
ਉਪ ਮਜਿਸਟਰੇਟ ਪਾਇਲ ਵੱਲੋਂ ਮਠਿਆਈ ਵਿਕ੍ਰੇਤਾਵਾਂ ਨੂੰ ਨਿਰਦੇਸ਼ ਜਾਰੀ
. . .  about 1 hour ago
ਘਨੌਰ ਪੁਲਿਸ ਨੇ ਫੜੀ 410 ਪੇਟੀਆਂ ਸ਼ਰਾਬ
. . .  1 day ago
ਜਲਾਲਾਬਾਦ ਜ਼ਿਮਨੀ ਚੋਣਾਂ ਵਿਚ 239 ਬੂਥ ਵਿਚੋਂ 104 ਬੂਥ ਸੰਵੇਦਨਸ਼ੀਲ ਘੋਸ਼ਿਤ
. . .  1 day ago
ਵਿਆਹੁਤਾ ਨੇ ਸਹੁਰਿਆਂ ਤੋਂ ਤੰਗ ਆ ਕੇ ਕੀਤੀ ਖ਼ੁਦਕੁਸ਼ੀ
. . .  1 day ago
550 ਸਾਲਾਂ ਪ੍ਰਕਾਸ਼ ਪੁਰਬ ਦੇ ਪ੍ਰਬੰਧਾਂ ਲਈ ਸਥਾਨਕ ਸਰਕਾਰਾਂ ਵਿਭਾਗ ਦੀਆਂ ਲੱਗੀਆਂ ਡਿਊਟੀਆਂ
. . .  1 day ago
ਕੇਂਦਰ ਸਰਕਾਰ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਭਾਰਤ ਰਤਨ ਦਾ ਦੇਵੇ ਦਰਜਾ -ਮੁਨੀਸ਼ ਤਿਵਾੜੀ
. . .  1 day ago
ਅੱਧਾ ਕਿੱਲੋ ਹੈਰੋਇਨ ਸਮੇਤ ਇਕ ਔਰਤ ਗ੍ਰਿਫ਼ਤਾਰ
. . .  1 day ago
ਨੈਸ਼ਨਲ ਹਾਈਵੇ ਦੀ ਰਕਮ ਹੜੱਪਣ ਦੇ ਦੋਸ਼ 'ਚ 6 ਖ਼ਿਲਾਫ਼ ਮਾਮਲਾ ਦਰਜ
. . .  1 day ago
ਕਰਤਾਰਪੁਰ ਲਾਂਘੇ ਦੇ ਉਦਘਾਟਨ ਮੌਕੇ ਆਮ ਸ਼ਰਧਾਲੂ ਵਜੋਂ ਆਉਣਗੇ ਮਨਮੋਹਨ ਸਿੰਘ : ਮਹਿਮੂਦ ਕੁਰੈਸ਼ੀ
. . .  1 day ago
ਬਾਰਾਮੁਲਾ 'ਚ ਅੱਤਵਾਦੀਆਂ ਨੇ ਇਕ ਜੂਲਰੀ ਸਟੋਰ ਨੂੰ ਬਣਾਇਆ ਨਿਸ਼ਾਨਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 31 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਜ਼ਿੰਮੇਵਾਰੀ ਤੋਂ ਭੱਜਣਾ ਆਸਾਨ ਹੈ ਪਰ ਗ਼ੈਰ-ਜ਼ਿੰਮੇਵਾਰੀ ਦੇ ਸਿੱਟਿਆਂ ਤੋਂ ਬਚਣਾ ਅਸੰਭਵ ਹੈ। -ਜੋਜੀਆ ਚਾਰਲਸ

ਫ਼ਤਹਿਗੜ੍ਹ ਸਾਹਿਬ

ਨਾਗਰਾ ਨੇ ਗੁਰਦੁਆਰਾ ਸਾਹਿਬ ਦੇ ਘੇਰੇ ਦੀਆਂ ਸੜਕਾਂ 'ਤੇ ਪ੍ਰੀਮਿਕਸ ਪਾਉਣ ਦੇ ਕੰਮ ਦੀ ਕਰਵਾਈ ਸ਼ੁਰੂਆਤ

ਫ਼ਤਹਿਗੜ੍ਹ ਸਾਹਿਬ, 15 ਸਤੰਬਰ (ਭੂਸ਼ਨ ਸੂਦ)-ਇਤਿਹਾਸਕ ਧਰਤੀ ਫ਼ਤਹਿਗੜ੍ਹ ਸਾਹਿਬ ਵਿਖੇ ਵੱਖ-ਵੱਖ ਧਾਰਮਿਕ ਸਥਾਨਾਂ 'ਤੇ ਨਤਮਸਤਕ ਹੋਣ ਲਈ ਆਉਣ ਵਾਲੀ ਸੰਗਤ ਨੂੰ ਸੜਕਾਂ ਸਬੰਧੀ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ | ਇਸ ਦੇ ਮੱਦੇਨਜ਼ਰ ਗੁਰਦੁਆਰਾ ਫ਼ਤਹਿਗੜ੍ਹ ਸਾਹਿਬ ਨੂੰ ਆਉਣ ਵਾਲੀਆਂ ਸਾਰੀਆਂ ਸੜਕਾਂ ਦੀ ਕਾਇਆ ਕਲਪ ਕੀਤੀ ਜਾ ਰਹੀ ਹੈ, ਜਿਨ੍ਹਾਂ ਵਿਚੋਂ ਵੱਡੀ ਗਿਣਤੀ ਸੜਕਾਂ ਦਾ ਕੰਮ ਮੁਕੰਮਲ ਹੋ ਗਿਆ ਹੈ ਤੇ ਬਾਕੀਆਂ ਸਬੰਧੀ ਕੰਮ ਜੰਗੀ ਪੱਧਰ 'ਤੇ ਜਾਰੀ ਹੈ | ਇਹ ਪ੍ਰਗਟਾਵਾ ਮੁੱਖ ਮੰਤਰੀ ਦੇ ਸਲਾਹਕਾਰ ਅਤੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਗੁਰਦੁਆਰਾ ਫ਼ਤਹਿਗੜ੍ਹ ਸਾਹਿਬ ਦੇ ਘੇਰੇ ਵਿਚ ਪੈਂਦੀਆਂ 3 ਕਿੱਲੋਮੀਟਰ ਲੰਮੀਆਂ ਤੇ 10-10 ਫੁੱਟ ਚੌੜੀਆਂ ਸੜਕਾਂ, ਜਿਨ੍ਹਾਂ ਵਿਚ ਗੁਰਦੁਆਰਾ ਸਾਹਿਬ ਦੀ ਡਿਓਢੀ ਵੱਲ ਜਾਂਦੀ ਸੜਕ, ਲੰਗਰ ਹਾਲ ਤੇ ਗੁਰਦੁਆਰਾ ਸ੍ਰੀ ਠੰਢਾ ਬੁਰਜ ਸਾਹਿਬ ਅਤੇ ਗੁਰਦੁਆਰਾ ਸਾਹਿਬ ਦੀ ਪਾਰਕਿੰਗ ਤੱਕ ਦੀਆਂ ਸੜਕਾਂ ਅਤੇ ਦੀਵਾਨ ਹਾਲ ਵਾਲੀ ਸੜਕ, ਸ਼ਾਮਿਲ ਹਨ ਉੱਤੇ 20 ਲੱਖ ਰੁਪਏ ਦੀ ਲਾਗਤ ਨਾਲ ਪ੍ਰੀਮਿਕਸ ਪਾਏ ਜਾਣ ਦੇ ਕੰਮ ਦੀ ਸ਼ੁਰੂਆਤ ਕਰਵਾਉਂਦਿਆਂ ਕੀਤਾ | ਉਨ੍ਹਾਂ ਕਿਹਾ ਕਿ ਲੰਮੇ ਸਮੇਂ ਬਾਅਦ ਇਨ੍ਹਾਂ ਸੜਕ ਦੀ ਕਾਇਆ ਕਲਪ ਲਈ ਕੰਮ ਕੀਤਾ ਜਾ ਰਿਹਾ ਹੈ | ਵਿਧਾਇਕ ਨਾਗਰਾ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲ ਸ਼ਹੀਦੀ ਸਭਾ 2018 ਮੌਕੇ ਉਨ੍ਹਾਂ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਨੂੰ ਲਿੰਕ ਕਰਦੀਆਂ ਸਾਰੀਆਂ ਸੜਕਾਂ ਦਾ ਨਵ ਨਿਰਮਾਣ ਤੇ ਸੜਕਾਂ ਚੌੜੀਆਂ ਕਰਵਾਉਣ ਦੀ ਮੰਗ ਰੱਖੀ ਸੀ ਤੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਮੌਕੇ 'ਤੇ ਹੀ ਇਹ ਮੰਗ ਪ੍ਰਵਾਨ ਕੀਤੀ ਸੀ¢ ਇਸੇ ਤਹਿਤ ਗੁਰਦੁਆਰਾ ਫ਼ਤਹਿਗੜ੍ਹ ਸਾਹਿਬ ਤੱਕ ਆਉਂਦੀਆਂ ਸਾਰੀਆਂ ਸੜਕਾਂ ਨੂੰ ਚੌੜਾ ਤੇ ਮਜ਼ਬੂਤ ਕੀਤਾ ਜਾ ਰਿਹਾ ਹੈ | ਇਸ ਮੌਕੇ ਐਸ.ਡੀ.ਓ. ਮਨਦੀਪ ਸਿੰਘ, ਜ਼ਿਲ੍ਹਾ ਪ੍ਰਧਾਨ ਸੁਭਾਸ਼ ਸੂਦ, ਜੇ.ਈ. ਬਲਜਿੰਦਰ ਸਿੰਘ, ਜ਼ਿਲ੍ਹਾ ਮੀਤ ਪ੍ਰਧਾਨ ਬਲਜਿੰਦਰ ਸਿੰਘ ਅਤਾਪੁਰ, ਬਲਾਕ ਪ੍ਰਧਾਨ ਗੁਰਮੁਖ ਸਿੰਘ ਪੰਡਰਾਲੀ, ਯੂਥ ਪ੍ਰਧਾਨ ਪਰਮਿੰਦਰ ਸਿੰਘ ਨੋਨੀ, ਗੁਰਬਾਜ਼ ਸਿੰਘ ਰਾਜੂ, ਪ੍ਰਗਟ ਸਿੰਘ ਬੱਬੂ, ਗਗਨਦੀਪ ਸਿੰਘ ਗੁਰਾਇਆ, ਵਿਸਾਖੀ ਰਾਮ, ਹਰਭਜਨ ਸਿੰਘ ਆਦਿ ਹਾਜ਼ਰ ਸਨ |

ਟਰੇਨ ਦੀ ਲਪੇਟ 'ਚ ਆਉਣ ਕਾਰਨ ਪ੍ਰਵਾਸੀ ਮਜ਼ਦੂਰ ਦੀ ਮੌਤ

ਫ਼ਤਹਿਗੜ੍ਹ ਸਾਹਿਬ, 15 ਸਤੰਬਰ (ਮਨਪ੍ਰੀਤ ਸਿੰਘ)-ਨਜ਼ਦੀਕੀ ਪਿੰਡ ਸੱਦੋਮਾਜਰਾ ਵਿਖੇ ਟਰੇਨ ਦੀ ਚਪੇਟ 'ਚ ਆਉਣ ਕਾਰਨ ਇਕ ਅਗਿਆਤ ਵਿਅਕਤੀ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਦਿੰਦਿਆਂ ਜੀ.ਆਰ.ਪੀ ਸਰਹਿੰਦ ਦੇ ਸਹਾਇਕ ਥਾਣੇਦਾਰ ਕਾਬਲ ਸਿੰਘ ਨੇ ...

ਪੂਰੀ ਖ਼ਬਰ »

ਵਿੱਦਿਅਕ ਭਲਾਈ ਟਰੱਸਟ ਵਲੋਂ 'ਨਿੱਕੀਆਂ ਜਿੰਦਾ ਵੱਡੇ ਸਾਕੇ' ਕਿਤਾਬ ਜਾਰੀ

ਫ਼ਤਹਿਗੜ੍ਹ ਸਾਹਿਬ, 15 ਸਤੰਬਰ (ਰਾਜਿੰਦਰ ਸਿੰਘ)-ਬਾਬਾ ਜੀਵਨ ਸਿੰਘ ਜੀ ਵਿੱਦਿਅਕ ਭਲਾਈ ਟਰੱਸਟ ਦੀ ਇਕ ਮੀਟਿੰਗ ਸਰਹਿੰਦ-ਫ਼ਤਹਿਗੜ੍ਹ ਸਾਹਿਬ ਵਿਖੇ ਹੋਈ | ਇਸ ਮੌਕੇ ਸ਼ੋ੍ਰਮਣੀ ਅਕਾਲੀ ਦਲ ਦੇ ਦੀਦਾਰ ਸਿੰਘ ਭੱਟੀ, ਰਾਸ਼ਟਰੀਆ ਵਾਲਮੀਕਿ ਸਭਾ ਦੇ ਚੇਅਰਮੈਨ ਕੁਲਦੀਪ ...

ਪੂਰੀ ਖ਼ਬਰ »

ਰੇਹੜੀਆਂ 'ਤੇ ਸ਼ਰੇਆਮ ਗੈਰ ਕਾਨੰੂਨੀ ਢੰਗ ਨਾਲ ਸ਼ਰਾਬ ਪਿਲਾਉਣ 'ਤੇ ਰੋਕ ਲਗਾਉਣ ਦੀ ਮੰਗ

ਮੰਡੀ ਗੋਬਿੰਦਗੜ੍ਹ, 15 ਸਤੰਬਰ (ਮੁਕੇਸ਼ ਘਈ)-ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਵਿਖੇ ਆਮ ਤੌਰ 'ਤੇ ਦੇਖਣ ਨੰੂ ਮਿਲ ਰਿਹਾ ਹੈ ਕਿ ਅੰਡਿਆਂ, ਮੱਛੀ ਅਤੇ ਜੂਸ ਆਦਿ ਦੀਆਂ ਰੇਹੜੀਆਂ 'ਤੇ ਸ਼ਰੇਆਮ ਗੈਰ ਕਾਨੰੂਨੀ ਢੰਗ ਨਾਲ ਸ਼ਰਾਬ ਪਿਲਾਉਣ ਦਾ ਕੰਮ ਬਿਨਾਂ ਕਿਸੇ ਰੋਕ ਟੋਕ ਤੋਂ ...

ਪੂਰੀ ਖ਼ਬਰ »

ਸੰਗਤ ਸੁਲਤਾਨਪੁਰ ਲੋਧੀ ਵਿਖੇ ਸੇਵਾ ਕਰਨ ਲਈ ਅੱਜ ਰਾਣਵਾਂ ਤੋਂ ਰਵਾਨਾ ਹੋਵੇਗੀ-ਗੁਰੂ

ਖਮਾਣੋਂ, 15 ਸਤੰਬਰ (ਮਨਮੋਹਣ ਸਿੰਘ ਕਲੇਰ)-ਵਿਧਾਨ ਸਭਾ ਹਲਕਾ ਬਸੀ ਪਠਾਣਾਂ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਨਾਏ ਜਾ ਰਹੇ 550 ਸਾਲਾ ਪ੍ਰਕਾਸ਼ ਪੁਰਬ ਸੁਲਤਾਨਪੁਰ ਲੋਧੀ ਵਿਖੇ ਮਨਾਏ ਜਾਣ ਦੇ ਸੰਦਰਭ 'ਚ ਸੁਲਤਾਨਪੁਰ ਲੋਧੀ ਨੂੰ ਚਿੱਟਾ ਰੰਗ ਕੀਤੇ ਜਾਣ ਦੀ ਸੇਵਾ ਦੇ ...

ਪੂਰੀ ਖ਼ਬਰ »

ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਲੋਕਾਂ ਦਾ ਸਹਿਯੋਗ ਲਾਜ਼ਮੀ-ਸਿੱਧੂ

ਖਮਾਣੋਂ, 15 ਸਤੰਬਰ (ਮਨਮੋਹਣ ਸਿੰਘ ਕਲੇਰ, ਜੋਗਿੰਦਰ ਪਾਲ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ | ਸੂਬੇ 'ਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਲੋਕਾਂ ਦਾ ਸਹਿਯੋਗ ਲਾਜ਼ਮੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿਹਤ ਤੇ ...

ਪੂਰੀ ਖ਼ਬਰ »

ਬਾਬਾ ਜੀਵਨ ਸਿੰਘ ਦਾ ਜਨਮ ਦਿਹਾੜਾ ਮਨਾਇਆ

ਸਲਾਣਾ, 15 ਸਤੰਬਰ (ਗੁਰਚਰਨ ਸਿੰਘ ਜੰਜੂਆ)-ਗੁਰਦੁਆਰਾ ਸਾਹਿਬ ਪਿੰਡ ਸ਼ਮਸਪੁਰ ਵਿਖੇ ਸੈਂਟਰਲ ਵਾਲਮੀਕਿ ਸਭਾ ਇੰਡੀਆ ਵਲੋਂ ਬਾਬਾ ਜੀਵਨ ਸਿੰਘ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਕੀਰਤਨੀ ...

ਪੂਰੀ ਖ਼ਬਰ »

ਅਮਲੋਹ ਦੀ ਉਪਾਸਨਾ ਵਰਮਾ 'ਆਦਰਸ਼ ਪੁੱਤਰੀ' ਪੁਰਸਕਾਰ ਨਾਲ ਸਨਮਾਨਿਤ

ਅਮਲੋਹ, 15 ਸਤੰਬਰ (ਰਾਮ ਸ਼ਰਨ ਸੂਦ, ਕੁਲਦੀਪ ਸ਼ਾਰਦਾ)-ਅਮਲੋਹ ਦੇ ਵਾਰਡ ਨੰਬਰ 10 ਦੇ ਵਸਨੀਕ ਸੰਜੀਵ ਵਰਮਾ ਦੀ ਹੋਣਹਾਰ ਪੁੱਤਰੀ ਉਪਾਸਨਾ ਵਰਮਾ ਨੂੰ 'ਵੱਡਿਆਂ ਦਾ ਸਤਿਕਾਰ' ਸੁਸਾਇਟੀ ਵਲੋਂ 14 ਸਤੰਬਰ ਨੂੰ ਲੁਧਿਆਣਾ ਦੀ ਅਸਮੀਤ ਅਕੈਡਮੀ ਵਿਚ ਪੰਜਵੇਂ ਨੈਸ਼ਨਲ ਸਰਵਣ ...

ਪੂਰੀ ਖ਼ਬਰ »

ਗੁਰੂ ਘਰ ਦੀ ਸੇਵਾ ਭਾਗਾਂ ਵਾਲਿਆਂ ਨੂੰ ਹੀ ਨਸੀਬ ਹੁੰਦੀ ਹੈ-ਜਗੀਰ ਕੌਰ

ਫ਼ਤਹਿਗੜ੍ਹ ਸਾਹਿਬ, 15 ਸਤੰਬਰ (ਭੂਸ਼ਨ ਸੂਦ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਗੁਰਪੁਰਬ ਨੂੰ ਲੈ ਕੇ ਸੁਲਤਾਨਪੁਰ ਲੋਧੀ ਵਿਖੇ ਜੋ ਸ਼ਹਿਰ ਨੂੰ ਸਫੇਦੀ ਕਰਨ ਦੀ ਸੇਵਾ ਚੱਲ ਰਹੀ ਹੈ ਅਤੇ ਜਿਨ੍ਹਾਂ ਮਨੁੱਖਾਂ ਨੂੰ ਇਹ ਸੇਵਾ ਪ੍ਰਾਪਤ ਹੋਈ ਹੈ ਉਹ ਭਾਗਾਂ ਵਾਲੇ ਹਨ | ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਬਾਲ ਸਾਹਿਤ ਕੁਇਜ਼ ਮੁਕਾਬਲੇ 10 ਅਕਤੂਬਰ ਨੂੰ -ਜ਼ਿਲ੍ਹਾ ਭਾਸ਼ਾ ਅਫ਼ਸਰ

ਫ਼ਤਹਿਗੜ੍ਹ ਸਾਹਿਬ, 15 ਸਤੰਬਰ (ਭੂਸ਼ਨ ਸੂਦ)-ਪੰਜਾਬ ਰਾਜ 'ਚ ਮਾਂ ਬੋਲੀ ਪੰਜਾਬੀ ਨੂੰ ਪ੍ਰਫੁੱਲਤ ਕਰਨ ਲਈ ਭਾਸ਼ਾ ਵਿਭਾਗ ਪੰਜਾਬ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਜ਼ਿਲ੍ਹਾ ਪੱਧਰ 'ਤੇ ਬਾਲ ਸਾਹਿਤ ਕੁਇਜ਼ ਮੁਕਾਬਲੇ 10 ਅਕਤੂਬਰ ਨੂੰ ਸਵੇਰੇ 10:30 ਵਜੇ ਕਰਵਾਏ ਜਾਣਗੇ ...

ਪੂਰੀ ਖ਼ਬਰ »

ਸਮਾਗਮ ਦੌਰਾਨ ਸਮਾਜ ਸੇਵੀ ਅਮਰਜੀਤ ਦੁੱਗਲ ਦਾ ਸਨਮਾਨ

ਨੋਗਾਵਾਂ, 15 ਸਤੰਬਰ (ਰਵਿੰਦਰ ਮੌਦਗਿਲ)-ਸਮਾਜ ਸੇਵੀ ਅਮਰਜੀਤ ਦੁੱਗਲ ਸਾਬਕਾ ਡਿਪਟੀ ਮੈਨੇਜਰ ਪੰਜਾਬ ਨੈਸ਼ਨਲ ਬੈਂਕ ਦੇ ਸਨਮਾਨ ਲਈ ਸਮਾਗਮ ਕਰਵਾਇਆ ਗਿਆ | ਜਿਸ 'ਚ ਸਾਧੂ ਰਾਮ ਭੱਟ ਮਾਜਰਾ ਮੀਤ ਪ੍ਰਧਾਨ ਆੜ੍ਹਤੀ ਐਸੋਸੀਏਸ਼ਨ ਪੰਜਾਬ, ਰਾਜੇਸ਼ ਸਿੰਗਲਾ ਸੂਬਾ ਪੈੱ੍ਰਸ ...

ਪੂਰੀ ਖ਼ਬਰ »

ਬਿਜਲੀ ਚੋਰੀ ਰੋਕਣ ਲਈ ਸੜਕਾਂ 'ਤੇ ਉੱਤਰੇ ਪਾਵਰ ਕਾਰਪੋਰੇਸ਼ਨ ਅਧਿਕਾਰੀ

ਪਾਤੜਾਂ, 15 ਸਤੰਬਰ (ਗੁਰਵਿੰਦਰ ਸਿੰਘ ਬੱਤਰਾ)-ਬਿਜਲੀ ਚੋਰੀ ਰੋਕਣ ਲਈ ਪਾਵਰ ਕਾਰਪੋਰੇਸ਼ਨ ਵਲੋਂ ਸ਼ਹਿਰ ਅਤੇ ਆਸ ਪਾਸ ਦੇ ਇਲਾਕੇ ਵਿਚ ਰੈਲੀ ਕੀਤੀ ਗਈ | ਇਸ ਦੌਰਾਨ ਵੱਡੀ ਗਿਣਤੀ ਵਿਚ ਗੱਡੀਆਂ 'ਤੇ ਸਵਾਰ ਹੋ ਕੇ ਕਾਰਪੋਰੇਸ਼ਨ ਅਧਿਕਾਰੀਆਂ ਵਲੋਂ ਰੈਲੀ ਦੌਰਾਨ ਜਿੱਥੇ ...

ਪੂਰੀ ਖ਼ਬਰ »

ਬਸੀ ਪਠਾਣਾਂ ਦੇ ਸਰਕਾਰੀ ਹਸਪਤਾਲ 'ਚ ਸ਼ੂਗਰ ਤੇ ਥਾਇਰਾਇਡ ਮਾਹਿਰ ਡਾਕਟਰ 2 ਦਿਨ ਡਿਊਟੀ ਕਰਨਗੇ-ਜੀ. ਪੀ.

ਬਸੀ ਪਠਾਣਾਂ, 15 ਸਤੰਬਰ (ਗ.ਸ. ਰੁਪਾਲ, ਐਚ.ਐਸ. ਗੌਤਮ)-ਸਥਾਨਕ ਕਮਿਊਨਿਟੀ ਸਿਹਤ ਕੇਂਦਰ (ਸਿਵਲ ਹਸਪਤਾਲ) ਵਿਖੇ ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ. ਦੀਆਂ ਕੋਸ਼ਿਸ਼ਾਂ ਸਦਕਾ ਸ਼ੂਗਰ ਅਤੇ ਥਾਇਰਾਇਡ ਰੋਗ ਦੇ ਮਾਹਿਰ ਡਾ. ਐਨ.ਐਸ. ਬਾਜਵਾ ਦੀ ਡਿਊਟੀ ਲਗਾਈ ਗਈ ਹੈ, ਜੋ ...

ਪੂਰੀ ਖ਼ਬਰ »

ਅੰਮਿ੍ਤਪਾਲ ਸਿੰਘ ਬਣੇ ਨੌਰਵੇ 'ਚ ਪਹਿਲੇ ਸਿੱਖ ਕੌ ਾਸਲਰ

ਫ਼ਤਹਿਗੜ੍ਹ ਸਾਹਿਬ, 15 ਸਤੰਬਰ (ਭੂਸ਼ਨ ਸੂਦ)-ਲਿਖਾਰੀ ਸਭਾ ਫ਼ਤਹਿਗੜ੍ਹ ਸਾਹਿਬ ਦੀ ਜਨਰਲ ਸਕੱਤਰ ਪਰਮਜੀਤ ਕੌਰ ਸਰਹਿੰਦ, ਪਤੀ ਉਧਮ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਉਨ੍ਹਾਂ ਦੇ ਦਾਮਾਦ ਅੰਮਿ੍ਤਪਾਲ ਸਿੰਘ ਨੌਰਵੇ ਨੂੰ ਪਹਿਲਾ ਸਿੱਖ ਸਰਦਾਰ ਕੌਾਸਲਰ ਬਣਨ 'ਤੇ ...

ਪੂਰੀ ਖ਼ਬਰ »

ਪਲਸ ਪੋਲੀਓ ਮੁਹਿੰਮ ਦੇ ਪਹਿਲੇ ਦਿਨ 7128 ਬੱਚਿਆਂ ਨੂੰ ਪੋਲੀਓ ਰੋਕੂ ਬੰੂਦਾਂ ਪਿਲਾਈਆਂ-ਡਾ: ਅਗਰਵਾਲ

ਫ਼ਤਹਿਗੜ੍ਹ ਸਾਹਿਬ, 15 ਸਤੰਬਰ (ਪੱਤਰ ਪ੍ਰੇਰਕ)-ਮਾਈਗਰੇਟਰੀ ਪਲਸ ਪੋਲੀਓ ਤਿੰਨ ਰੋਜ਼ਾ ਮੁਹਿੰਮ ਦੇ ਪਹਿਲੇ ਦਿਨ 7128 ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾਈਆਂ | ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਐਨ.ਕੇ. ਅਗਰਵਾਲ ਨੇ ਦੱਸਿਆ ਕਿ ਤਿੰਨ ਰੋਜ਼ਾ ਪਲਸ ਪੋਲੀਓ ...

ਪੂਰੀ ਖ਼ਬਰ »

ਡੇਰਾ ਰਾਮ ਤਲਾਈ ਵਿਖੇ ਕਰਵਾਏ ਕੁਸ਼ਤੀ ਦੰਗਲ 'ਚ ਹਰਮਨ ਆਲਮਗੀਰ ਨੇ ਮਾਰੀ ਬਾਜ਼ੀ

ਫ਼ਤਹਿਗੜ੍ਹ ਸਾਹਿਬ, 15 ਸਤੰਬਰ (ਮਨਪ੍ਰੀਤ ਸਿੰਘ)-ਸੰਤ ਬਾਬਾ ਅਤਰਦਾਸ ਯਾਦ 'ਚ ਡੇਰਾ ਰਾਮ ਤਲਾਈ ਮੁੱਲਾਂਪੁਰ ਖ਼ੁਰਦ ਵਿਖੇ ਕਰਵਾਏ ਜਾ ਰਹੇ ਕੁਸ਼ਤੀ ਤੇ ਕਬੱਡੀ ਟੂਰਨਾਮੈਂਟ ਦੇ ਦੂਸਰੇ ਦਿਨ ਕੁਸ਼ਤੀਆਂ ਦੀ ਸ਼ੁਰੂਆਤ ਬਾਬਾ ਹਰਵਿੰਦਰ ਦਾਸ ਨੇ ਕਰਵਾਈ | ਇਸ ਮੌਕੇ ਬਾਬਾ ...

ਪੂਰੀ ਖ਼ਬਰ »

ਮਾਂ ਬੋਲੀ ਦਾ ਰਿਸ਼ਤਾ ਸਾਰੇ ਰਿਸ਼ਤਿਆਂ ਤੋਂ ਅਹਿਮ-ਨਾਗਰਾ

ਫ਼ਤਹਿਗੜ੍ਹ ਸਾਹਿਬ, 15 ਸਤੰਬਰ (ਭੂਸ਼ਨ ਸੂਦ)-ਮਾਂ ਬੋਲੀ ਦਾ ਰਿਸ਼ਤਾ ਦੁਨੀਆ ਦੇ ਸਾਰਿਆਂ ਰਿਸ਼ਤਿਆਂ ਨਾਲੋਂ ਅਹਿਮ ਹੁੰਦਾ ਹੈ | ਮਾਂ ਬੋਲੀ ਨੂੰ ਵਿਸਾਰ ਕੇ ਮਨੁੱਖ ਆਪਣੀ ਹੋਂਦ ਗੁਆ ਬੈਠਦਾ ਹੈ | ਇਹ ਪ੍ਰਗਟਾਵਾ ਮੁੱਖ ਮੰਤਰੀ ਦੇ ਸਲਾਹਕਾਰ ਤੇ ਵਿਧਾਇਕ ਕੁਲਜੀਤ ਸਿੰਘ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰ ਯੂਨੀਅਨ ਦੀ ਮੀਟਿੰਗ

ਅਮਲੋਹ, 15 ਸਤੰਬਰ (ਕੁਲਦੀਪ ਸ਼ਾਰਦਾ)-ਪੰਜਾਬ ਨੰਬਰਦਾਰ ਯੂਨੀਅਨ ਸਬ ਡਵੀਜ਼ਨ ਅਮਲੋਹ ਦੀ ਮੀਟਿੰਗ ਨੰਬਰਦਾਰ ਪ੍ਰੀਤਮ ਸਿੰਘ ਦੀ ਪ੍ਰਧਾਨਗੀ ਹੇਠ ਅੱਜ ਇੱਥੇ ਹੋਈ ਜਿਸ 'ਚ ਪਿਛਲੇ ਦਿਨੀਂ ਹੜ੍ਹਾਂ ਕਾਰਨ ਹੋਏ ਨੁਕਸਾਨ ਲਈ ਸਰਕਾਰ ਤੋਂ ਤੁਰੰਤ ਮੁਆਵਜ਼ਾ ਦੇਣ ਦੀ ਮੰਗ ਕੀਤੀ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖ ਕੇ ਜੇਲ੍ਹਾਂ 'ਚ ਬੰਦ ਸਿੱਖ ਕੈਦੀਆਂ ਨੂੰ ਰਿਹਾਅ ਕੀਤਾ ਜਾਵੇ-ਪੰਜੋਲੀ

ਫ਼ਤਹਿਗੜ੍ਹ ਸਾਹਿਬ, 15 ਸਤੰਬਰ (ਭੂਸ਼ਨ ਸੂਦ)-ਭਾਰਤ ਸਰਕਾਰ ਵਲੋਂ ਵਿਦੇਸ਼ੀ ਸਿੱਖਾਂ ਦੀ ਕਾਲੀ ਸੂਚੀ ਖ਼ਤਮ ਕਰਨ ਦਾ ਫ਼ੈਸਲਾ ਪ੍ਰਸੰਸਾਯੋਗ ਹੈ, ਜਿਸ ਦਾ ਸਾਨੂੰ ਸਾਰਿਆਂ ਨੂੰ ਸਵਾਗਤ ਕਰਨਾ ਚਾਹੀਦਾ ਹੈ | ਇਹ ਗੱਲ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ...

ਪੂਰੀ ਖ਼ਬਰ »

ਫ਼ਤਹਿਗੜ੍ਹ ਸਾਹਿਬ ਦੇ ਮਹਾਨ ਸ਼ਹੀਦਾਂ ਦਾ ਦੇਣ ਨਹੀਂ ਦੇ ਸਕਦੇ-ਡਾ: ਅਮਰ ਸਿੰਘ

ਸਲਾਣਾ, 15 ਸਤੰਬਰ (ਗੁਰਚਰਨ ਸਿੰਘ ਜੰਜੂਆ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਕੌਰ ਜੀ ਜਿਨ੍ਹਾਂ ਦੀ ਫ਼ਤਹਿਗੜ੍ਹ ਸਾਹਿਬ ਦੀ ਮਹਾਨ ਧਰਤੀ 'ਤੇ ਲਾਸਾਨੀ ਸ਼ਹਾਦਤ ਹੋਈ ਸੀ | ਮੈਂ ਅਤੇ ...

ਪੂਰੀ ਖ਼ਬਰ »

ਰਾਜੂ ਖੰਨਾ ਨੇ ਪਾਰਟੀ ਦਫ਼ਤਰ ਅਮਲੋਹ ਵਿਖੇ ਹਲਕੇ ਦੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ

ਅਮਲੋਹ, 15 ਸਤੰਬਰ (ਸੂਦ)-ਹਲਕਾ ਅਮਲੋਹ ਅੰਦਰ ਕੁਝ ਕਾਂਗਰਸੀਆਂ ਵਲੋਂ ਕਥਿਤ ਬਦਲਾ ਲਊ ਭਾਵਨਾ ਨਾਲ ਹਲਕਾ ਵਿਧਾਇਕ ਦੀ ਕਥਿਤ ਸ਼ੈਅ 'ਤੇ ਅਕਾਲੀ ਵਰਕਰਾਂ ਅਤੇ ਆਗੂਆਂ ਿਖ਼ਲਾਫ਼ ਝੂਠੇ ਪਰਚੇ ਦਰਜ ਕਰਵਾਏ ਜਾ ਰਹੇ ਹਨ | ਇਸ ਗੱਲ ਦਾ ਪ੍ਰਗਟਾਵਾ ਯੂਥ ਅਕਾਲੀ ਦਲ ਦੇ ਪ੍ਰਧਾਨ ਤੇ ...

ਪੂਰੀ ਖ਼ਬਰ »

ਮਨੁੱਖੀ ਅਧਿਕਾਰ ਮੰਚ ਵਲੋਂ ਮਿਡਲ ਸਕੂਲ ਰਾਮਗੜ੍ਹ ਵਿਖੇ ਸਮਾਗਮ

ਸਲਾਣਾ, 15 ਸਤੰਬਰ (ਗੁਰਚਰਨ ਸਿੰਘ ਜੰਜੂਆ)-ਮਨੁੱਖੀ ਅਧਿਕਾਰ ਮੰਚ (ਰਜਿ:) ਪੰਜਾਬ ਭਾਰਤ ਵਲੋਂ ਸਰਕਾਰੀ ਮਿਡਲ ਸਕੂਲ ਰਾਮਗੜ੍ਹ ਵਿਖੇ ਪੜ੍ਹਾਈ ਦੇ ਖੇਤਰ 'ਚ ਪਹਿਲਾ ਅਤੇ ਦੂਜਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਅਤੇ ਸਨਮਾਨ ਪੱਤਰ ਦੇ ਕੇ ...

ਪੂਰੀ ਖ਼ਬਰ »

ਜਸਮੀਤ ਕੌਰ ਚੇਅਰਪਰਸਨ ਬਲਾਕ ਸੰਮਤੀ ਖਮਾਣੋਂ ਦਾ ਵਿਸ਼ੇਸ਼ ਸਨਮਾਨ

ਖਮਾਣੋਂ/ਭੜੀ, 15 ਸਤੰਬਰ (ਮਨਮੋਹਣ ਸਿੰਘ ਕਲੇਰ, ਭਰਪੂਰ ਸਿੰਘ ਹਵਾਰਾ)-ਪਿੰਡ ਰਾਏਪੁਰ ਮਾਜਰੀ ਵਿਖੇ ਜਸਮੀਤ ਕੌਰ ਚੇਅਰਪਰਸਨ ਬਲਾਕ ਸੰਮਤੀ ਖਮਾਣੋਂ ਪਤਨੀ ਵਰਿੰਦਰਪਾਲ ਸਿੰਘ ਵਿੰਕੀ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪਿੰਡ ਦੇ ਸਰਪੰਚ ਗੁਰਦੀਪ ਸਿੰਘ ਦੀਪਾ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਹੈਂਡੀਕੈਪਡ ਲੋਕ ਭਲਾਈ ਸੰਸਥਾ ਵਲੋਂ ਲੋੜਵੰਦ 10 ਪਰਿਵਾਰਾਂ ਨੂੰ ਰਾਸ਼ਨ ਵੰਡਿਆ

ਨੰਦਪੁਰ ਕਲੌੜ, 15 ਸਤੰਬਰ (ਜਰਨੈਲ ਸਿੰਘ ਧੁੰਦਾ)-ਸਰਬੱਤ ਦਾ ਭਲਾ ਹੈਂਡੀਕੈਪਡ ਲੋਕ ਭਲਾਈ ਸੰਸਥਾ ਵਲੋਂ ਪਿੰਡ ਹਾਜੀਪੁਰ ਵਿਖੇ ਇਕ ਸਮਾਗਮ ਦੌਰਾਨ ਪ੍ਰਧਾਨ ਗੁਰਵਿੰਦਰ ਸਿੰਘ ਸੋਨੀ ਦੀ ਅਗਵਾਈ ਹੇਠ ਸੰਸਥਾ ਵਲੋਂ ਚਲਾਈ ਗਈ ਮੁਹਿੰਮ 'ਗ਼ਰੀਬ ਕਾ ਮੂੰਹ ਗੁਰੂ ਕੀ ਗੋਲਕ' ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਨੇ 'ਗੁਰੂ ਵੰਦਨ-ਛਾਤਰ ਅਭਿਨੰਦਨ' ਪ੍ਰੋਗਰਾਮ ਕਰਵਾਇਆ

ਫ਼ਤਹਿਗੜ੍ਹ ਸਾਹਿਬ, 15 ਸਤੰਬਰ (ਭੂਸ਼ਨ ਸੂਦ)-ਭਾਰਤ ਵਿਕਾਸ ਪ੍ਰੀਸ਼ਦ ਸਰਹਿੰਦ ਵਲੋਂ 'ਗੁਰੂ ਵੰਦਨ-ਛਾਤਰ ਅਭਿਨੰਦਨ' ਪ੍ਰੋਗਰਾਮ ਐਮ.ਜੀ. ਅਸ਼ੋਕਾ ਗਰਲਜ਼ ਸਕੂਲ ਵਿਖੇ ਕਰਵਾਇਆ ਗਿਆ | ਇਸ ਮੌਕੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਅਤੇ ਡਾਇਰੈਕਟਰ ਪੀ.ਆਰ.ਟੀ.ਸੀ. ਸੁਭਾਸ਼ ਸੂਦ ...

ਪੂਰੀ ਖ਼ਬਰ »

ਸਰਕਾਰੀ ਜਬਰ ਜ਼ੁਲਮ ਵਿਰੁੱਧ ਸਾਂਝਾ ਮੋਰਚਾ ਵਲੋਂ ਰੋਸ ਧਰਨਾ ਅੱਜ

ਫ਼ਤਹਿਗੜ੍ਹ ਸਾਹਿਬ, 15 ਸਤੰਬਰ (ਭੂਸ਼ਨ ਸੂਦ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਸਵਰਨ ਸਿੰਘ ਚਨਾਰਥਲ, ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਪ੍ਰਦੀਪ ਗਰਗ, ਪੰਜਾਬ ਏਕਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਲਖਵੀਰ ਸਿੰਘ ਰਾਏ, ਨਗਰ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਪ੍ਰਕਾਸ਼ ਸਿੰਘ ਬੱਬਲ ਬਣੇ ਬਲਾਕ ਪ੍ਰਧਾਨ

ਫ਼ਤਹਿਗੜ੍ਹ ਸਾਹਿਬ, 15 ਸਤੰਬਰ (ਭੂਸ਼ਨ ਸੂਦ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਰੁੜਕੀ ਦੀ ਪ੍ਰਧਾਨਗੀ ਹੇਠ ਪਿੰਡ ਈਸਰਹੇਲ ਵਿਖੇ ਹੋਈ, ਜਿਸ 'ਚ ਜਸਬੀਰ ਸਿੰਘ ਸਿੱਧੂਪੁਰ ਸਕੱਤਰ ਪੰਜਾਬ, ਜਨਰਲ ਸਕੱਤਰ ਸੁਰਿੰਦਰ ...

ਪੂਰੀ ਖ਼ਬਰ »

ਐਕਸ ਪੈਰਾ ਮਿਲਟਰੀ ਪ੍ਰਸੋਨਲ ਐਸੋਸੀਏਸ਼ਨ ਦੀ ਮੀਟਿੰਗ

ਬਸੀ ਪਠਾਣਾਂ, 15 ਸਤੰਬਰ (ਗੁਰਬਚਨ ਸਿੰਘ ਰੁਪਾਲ, ਗੌਤਮ)-ਸਰਹਿੰਦ-ਮੋਰਿੰਡਾ ਮੁੱਖ ਸੜਕ ਤੇ ਸਥਿਤ ਹੋਟਲ ਮਹਿਕ ਵਿਖੇ ਆਲ ਇੰਡੀਆ ਐਕਸ ਪੈਰਾ ਮਿਲਟਰੀ ਪਰਸੋਨਲ ਐਸੋਸੀਏਸ਼ਨ ਦੇ ਫ਼ਤਹਿਗੜ੍ਹ ਸਾਹਿਬ ਜ਼ੋਨ ਦੀ ਹੋਈ ਤਿਮਾਹੀ ਮੀਟਿੰਗ ਦੀ ਪ੍ਰਧਾਨਗੀ ਸਬ ਇੰਸਪੈਕਟਰ ...

ਪੂਰੀ ਖ਼ਬਰ »

ਮਨੁੱਖੀ ਅਧਿਕਾਰ ਮੰਚ ਵਲੋਂ ਗੁਰਕੀਰਤ ਸਿੰਘ ਚੇਅਰਮੈਨ ਆਰ. ਟੀ. ਆਈ ਸੈੱਲ ਨਿਯੁਕਤ

ਫ਼ਤਹਿਗੜ੍ਹ ਸਾਹਿਬ, 15 ਸਤੰਬਰ (ਪੱਤਰ ਪ੍ਰੇਰਕ)-ਮਨੁੱਖੀ ਅਧਿਕਾਰ ਮੰਚ (ਰਜਿ:) ਪੰਜਾਬ ਭਾਰਤ ਵਲੋਂ ਇਕ ਮੀਟਿੰਗ ਫ਼ਤਹਿਗੜ੍ਹ ਸਾਹਿਬ ਵਿਖੇ ਕਰਵਾਈ ਗਈ | ਜਿਸ 'ਚ ਸੰਸਥਾ ਦੇ ਕੌਮੀ ਪ੍ਰਧਾਨ ਡਾ. ਜਸਵੰਤ ਸਿੰਘ ਖੇੜਾ, ਰਘੁਵੀਰ ਸਿੰਘ ਬਡਲਾ ਕੌਮੀ ਚੇਅਰਮੈਨ ਸਲਾਹਕਾਰ ਕਮੇਟੀ, ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ ਬਲਾਕ ਅਮਲੋਹ ਦੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 15 ਸਤੰਬਰ (ਭੂਸ਼ਨ ਸੂਦ, ਸਟਾਫ ਰਿਪੋਟਰ)-ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ ਬਲਾਕ ਅਮਲੋਹ ਦੀ ਮੀਟਿੰਗ ਫ਼ਤਹਿਗੜ੍ਹ ਸਾਹਿਬ ਵਿਖੇ ਜ਼ਿਲ੍ਹਾ ਪ੍ਰਧਾਨ ਜਰਨੈਲ ਸਿੰਘ ਨਲੀਨਾਂ ਦੀ ਅਗਵਾਈ ਹੇਠ ਹੋਈ | ਪ੍ਰਧਾਨ ਜਰਨੈਲ ਸਿੰਘ ...

ਪੂਰੀ ਖ਼ਬਰ »

ਅਮਲੋਹ ਵਿਖੇ ਕੌਮੀ ਲੋਕ ਅਦਾਲਤ ਲਗਾਈ

ਅਮਲੋਹ/ਸਲਾਣਾ, 15 ਸਤੰਬਰ (ਰਾਮ ਸ਼ਰਨ ਸੂਦ, ਗੁਰਚਰਨ ਸਿੰਘ ਜੰਜੂਆ)-ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਤੇ ਪੰਜਾਬ ਕਾਨੂੰੂਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਚੇਅਰਮੈਨ ਕਮ ਜ਼ਿਲ੍ਹਾ ਤੇ ਸੈਸ਼ਨ ਜੱਜ ...

ਪੂਰੀ ਖ਼ਬਰ »

ਗ੍ਰੀਨਫ਼ੀਲਡ ਸਕੂਲ ਦੇ ਵਿਦਿਆਰਥੀਆਂ ਤੇ ਸਰਬੋਤਮ ਅਧਿਆਪਕ ਦਾ ਸਨਮਾਨ

ਫ਼ਤਹਿਗੜ੍ਹ ਸਾਹਿਬ, 15 ਸਤੰਬਰ (ਮਨਪ੍ਰੀਤ ਸਿੰਘ)-ਭਾਰਤ ਵਿਕਾਸ ਪ੍ਰੀਸ਼ਦ ਸਰਹਿੰਦ ਦੇ ਅਹੁਦੇਦਾਰਾਂ ਦੁਆਰਾ ਸਰਹਿੰਦ ਵਿਖੇ ਕਰਵਾਏ ਸਮਾਗਮ ਦੌਰਾਨ ਗ੍ਰੀਨਫ਼ੀਲਡ ਸਕੂਲ ਸਰਹਿੰਦ ਦੇ ਹੋਣਹਾਰ ਵਿਦਿਆਰਥੀਆਂ ਤੇ ਵਧੀਆ ਕਾਰਗੁਜ਼ਾਰੀ ਕਰਨ ਵਾਲੇ ਅਧਿਆਪਕ ਨੂੰ ਸਰਵੋਤਮ ...

ਪੂਰੀ ਖ਼ਬਰ »

ਮਾਈਗ੍ਰੇਟਰੀ ਬੱਚਿਆਂ ਨੂੰ ਟੀਮਾਂ ਨੇ ਘਰ ਪਹੁੰਚ ਕੇ ਪਿਲਾਈਆਂ ਬੰੂਦਾਂ

ਅਮਲੋਹ, 15 ਸਤੰਬਰ (ਸੂਦ)-ਸਿਵਲ ਸਰਜਨ ਡਾ. ਐਨ.ਕੇ. ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ 0 ਤੋਂ 5 ਸਾਲ ਤੱਕ ਦੇ ਮਾਇਗ੍ਰੇਟਰੀ ਬੱਚਿਆਂ ਨੂੰ ਪੋਲੀਓ ਬੰੂਦਾਂ ਪਿਲਾਈਆਂ ਗਈਆਂ | ਇਸ ਮੌਕੇ ਸਿਹਤ ਇੰਸਪੈਕਟਰ ਦਾਰਪਾਲ ਬੈਂਸ ਨੇ ਗੱਲਬਾਤ ...

ਪੂਰੀ ਖ਼ਬਰ »

ਬਡੀ ਪ੍ਰੋਗਰਾਮ ਦੇ ਤਹਿਤ ਨਸ਼ਿਆਂ ਵਿਰੁੱਧ ਭਾਸ਼ਨ ਮੁਕਾਬਲੇ

ਫ਼ਤਹਿਗੜ੍ਹ ਸਾਹਿਬ, 15 ਸਤੰਬਰ (ਭੂਸ਼ਨ ਸੂਦ)-ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਪਰਮਜੀਤ ਕੌਰ ਸਿੱਧੂ ਦੀਆਂ ਹਦਾਇਤਾਂ ਅਨੁਸਾਰ ਅਤੇ ਪਿ੍ੰਸੀਪਲ ਨਵਿੰਦਰਜੀਤ ਕੌਰ ਦੀ ਅਗਵਾਈ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਡਾਲੀ ਆਲਾ ਸਿੰਘ ਵਿਖੇ ਬਡੀ ਪ੍ਰੋਗਰਾਮ ਦੇ ਤਹਿਤ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX