ਤਾਜਾ ਖ਼ਬਰਾਂ


ਸੜਕ ਹਾਦਸੇ ਵਿਚ ਪ੍ਰਵਾਸੀ ਮਜ਼ਦੂਰ ਦੀ ਮੌਤ ਤੋਂ ਰੋਹ ਵਿਚ ਆਏ ਵੱਡੀ ਗਿਣਤੀ ਪ੍ਰਵਾਸੀ ਮਜ਼ਦੂਰਾਂ ਨੇ ਮੁੱਖ ਮਾਰਗ ਕੀਤਾ ਜਾਮ
. . .  about 1 hour ago
ਮੁੱਲਾਂਪੁਰ ਗਰੀਬਦਾਸ, 20 ਅਕਤੂਬਰ (ਦਿਲਬਰ ਸਿੰਘ ਖੈਰਪੁਰ) - ਸੜਕ ਹਾਦਸੇ ਵਿਚ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ ਤੋਂ ਰੋਹ ਵਿਚ ਵੱਡੀ ਗਿਣਤੀ ਪ੍ਰਵਾਸੀਆਂ ਨੇ ਮੁੱਲਾਂਪੁਰ ਗਰੀਬਦਾਸ ਵਿਖੇ ਚੰਡੀਗੜ੍ਹ - ਬੱਦੀ - ਕੁਰਾਲੀ ਮੁੱਖ ਮਾਰਗ ਘੰਟਾ ਭਰ ਜਾਮ ਰੱਖਿਆ। ਮ੍ਰਿਤਕ ਦੀ ਲਾਸ਼ ਸੜਕ 'ਤੇ ਰੱਖ ਕੇ ਜਾਮ ਕਰਨ ਵਾਲੇ...
ਅੰਤਰਰਾਸ਼ਟਰੀ ਨਗਰ ਕੀਰਤਨ ਨੇ ਜ਼ਿਲ੍ਹਾ ਸੰਗਰੂਰ 'ਚ ਪ੍ਰਵੇਸ਼ ਕੀਤਾ
. . .  about 3 hours ago
ਲੌਂਗੋਵਾਲ, 20 ਅਕਤੂਬਰ (ਵਿਨੋਦ ਖੰਨਾ) – ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਨਨਕਾਣਾ ਸਾਹਿਬ ਤੋਂ ਆਰੰਭ ਹੋਇਆ ਅੰਤਰ ਰਾਸ਼ਟਰੀ ਨਗਰ ਕੀਰਤਨ ਅੱਜ ਸੰਗਰੂਰ ਜ਼ਿਲ੍ਹੇ ਵਿਚ ਪ੍ਰਵੇਸ਼ ਕਰ ਗਿਆ ਹੈ। ਸੰਗਰੂਰ ਜ਼ਿਲ੍ਹੇ ਦੇ ਪਹਿਲੇ ਪੜਾਅ ਅਤੇ 52 ਸ਼ਹੀਦਾਂ ਦੀ ਪਾਵਨ ਧਰਤੀ...
ਅੱਤਵਾਦੀ ਘੁਸਪੈਠ ਦੇ ਲਈ ਨਵੇਂ-ਨਵੇਂ ਤਰੀਕਿਆਂ ਦੀ ਕਰ ਰਹੇ ਹਨ ਵਰਤੋਂ : ਫ਼ੌਜ ਮੁਖੀ
. . .  about 4 hours ago
ਨਵੀਂ ਦਿੱਲੀ, 20 ਅਕਤੂਬਰ- ਫ਼ੌਜ ਮੁਖੀ ਜਨਰਲ ਬਿਪਿਨ ਰਾਵਤ ਨੇ ਇਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਮਕਬੂਜ਼ਾ ਕਸ਼ਮੀਰ ਦੇ ਅੰਦਰ ਸਥਿਤ ਅੱਤਵਾਦੀ ...
ਨਹੀ ਰਹੇ ਹਿਸਾਰ ਖੇਤੀਬਾੜੀ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ. ਦੇਵ ਰਾਜ ਭੂੰਬਲਾ
. . .  about 5 hours ago
ਪੋਜੇਵਾਲ ਸਰਾਂ, 20 ਅਕਤੂਬਰ (ਨਵਾਂਗਰਾਈਂ) - ਕੰਢੀ ਦੇ ਇਸ ਇਲਾਕੇ ਦੇ ਮਾਣ ਤੇ ਨਾਮਵਰ ਸ਼ਖ਼ਸੀਅਤ ਤੇ ਹਿਸਾਰ ਖੇਤੀਬਾੜੀ ਯੂਨੀਵਰਸਿਟੀ ...
ਲੱਖਾਂ ਦੇ ਸੋਨੇ ਸਮੇਤ 2 ਵਿਅਕਤੀ ਗ੍ਰਿਫ਼ਤਾਰ
. . .  about 5 hours ago
ਹੈਦਰਾਬਾਦ, 20 ਅਕਤੂਬਰ- ਕਸਟਮ ਵਿਭਾਗ ਦੀ ਏਅਰ ਇੰਟੇਲੀਜੈਂਸੀ ਯੂਨਿਟ ਨੇ ਹੈਦਰਾਬਾਦ ਦੇ ਰਾਜੀਵ ਗਾਂਧੀ ਅੰਤਰਰਾਸ਼ਟਰੀ ਹਵਾਈ ...
ਜਲਾਲਾਬਾਦ ਜ਼ਿਮਨੀ ਚੋਣਾਂ : ਫ਼ੈਕਟਰੀਆਂ/ਦੁਕਾਨਾਂ ਅਤੇ ਵਪਾਰਕ ਇਕਾਈਆਂ 'ਚ ਕੰਮ ਕਰਦੇ ਕਿਰਤੀਆਂ ਲਈ ਪੇਡ ਛੁੱਟੀ ਦਾ ਐਲਾਨ
. . .  about 5 hours ago
ਫ਼ਾਜ਼ਿਲਕਾ, 20 ਅਕਤੂਬਰ (ਪ੍ਰਦੀਪ ਕੁਮਾਰ) : ਵਿਧਾਨ ਸਭਾ ਹਲਕਾ-79 ਜਲਾਲਾਬਾਦ 'ਚ 21 ਅਕਤੂਬਰ ਸੋਮਵਾਰ ਨੂੰ ਹੋ ਰਹੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਹਲਕਾ ਜਲਾਲਾਬਾਦ 'ਚ ਸਥਿਤ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਵਿੱਦਿਅਕ ਅਦਾਰਿਆਂ 'ਚ ...
ਨਾਭਾ ਦੀ ਜ਼ਿਲ੍ਹਾ ਜੇਲ੍ਹ 'ਚ ਇੱਕ ਬਜ਼ੁਰਗ ਹਵਾਲਾਤੀ ਵੱਲੋਂ ਖ਼ੁਦਕੁਸ਼ੀ
. . .  about 6 hours ago
ਨਾਭਾ, 20 ਅਕਤੂਬਰ (ਅਮਨਦੀਪ ਸਿੰਘ ਲਵਲੀ)- ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ 'ਚ ਇੱਕ ਬਜ਼ੁਰਗ ਹਵਾਲਾਤੀ ਵੱਲੋਂ ਗਲ 'ਚ ਫਾਹਾ ਲੈ ਦਰਖਤ ਨਾਲ ਲਟਕ...
ਮਕਬੂਜ਼ਾ ਕਸ਼ਮੀਰ 'ਚ ਭਾਰਤੀ ਫ਼ੌਜ ਦੀ ਕਾਰਵਾਈ ਤੋਂ ਬੌਖਲਾਇਆ ਪਾਕਿ, ਭਾਰਤੀ ਡਿਪਟੀ ਹਾਈ ਕਮਿਸ਼ਨ ਨੂੰ ਕੀਤਾ ਤਲਬ
. . .  about 5 hours ago
ਇਸਲਾਮਾਬਾਦ, 20 ਅਕਤੂਬਰ- ਮਕਬੂਜ਼ਾ ਕਸ਼ਮੀਰ 'ਚ ਭਾਰਤੀ ਫ਼ੌਜ ਵੱਲੋਂ ਅੱਤਵਾਦੀ ਲਾਂਚ ਪੈਡ 'ਤੇ ਹਮਲਾ ਕਰਨ ਤੋਂ ਬਾਅਦ ...
ਹਰਿਆਣਾ ਵਿਧਾਨਸਭਾ ਚੋਣਾਂ : ਪੋਲਿੰਗ ਸਟੇਸ਼ਨਾਂ ਦੇ ਲਈ ਰਵਾਨਾ ਹੋਇਆ ਚੋਣ ਅਮਲਾ
. . .  about 7 hours ago
ਚੰਡੀਗੜ੍ਹ, 20 ਅਕਤੂਬਰ- ਕੱਲ੍ਹ ਹੋਣ ਵਾਲੀ ਹਰਿਆਣਾ ਵਿਧਾਨ ਸਭਾ ਚੋਣਾਂ ਦੇ ਲਈ ਅੰਬਾਲਾ 'ਚ ਚੋਣ ਅਮਲਾ...
ਬੇਰੁਜ਼ਗਾਰ ਬੀ.ਐਡ ਅਧਿਆਪਕਾਂ ਨੇ ਸਿੱਖਿਆ ਮੰਤਰੀ ਦਾ ਪੁਤਲਾ ਫੂਕ ਕੇ ਕਾਲੀ ਦੀਵਾਲੀ ਮਨਾਉਣ ਦਾ ਕੀਤਾ ਐਲਾਨ
. . .  about 6 hours ago
ਸੰਗਰੂਰ, 20 ਅਕਤੂਬਰ (ਧੀਰਜ ਪਸ਼ੋਰੀਆ)- ਤਕਰੀਬਨ ਸਵਾ ਮਹੀਨੇ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ 'ਚ ਪੱਕਾ ਮੋਰਚਾ ਲਗਾਈ ਬੈਠੇ ਬੇਰੁਜ਼ਗਾਰ ...
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਖ਼ਰਾਬ ਰੌਸ਼ਨੀ ਦੇ ਚੱਲਦਿਆਂ ਰੁਕਿਆ ਮੈਚ
. . .  about 7 hours ago
ਮੌਸਮ ਵਿਭਾਗ ਵੱਲੋਂ ਮਹਾਰਾਸ਼ਟਰ 'ਚ ਮੀਂਹ ਦਾ ਅਲਰਟ ਕੀਤਾ ਜਾਰੀ
. . .  about 7 hours ago
ਮੁੰਬਈ, 20 ਅਕਤੂਬਰ- ਮੌਸਮ ਵਿਭਾਗ ਨੇ ਚਿਤਾਵਨੀ ਜਾਰੀ ਕਰਦਿਆਂ ਕਿਹਾ ਕਿ 21 ਅਤੇ 22 ਅਕਤੂਬਰ ਨੂੰ ਮਹਾਰਾਸ਼ਟਰ ਦੇ ਰਾਏਗੜ੍ਹ ਦੇ ਕਈ ਇਲਾਕਿਆਂ 'ਚ ...
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਤੀਸਰੇ ਦਿਨ ਭਾਰਤ ਨੇ 498/9 'ਤੇ ਪਾਰੀ ਦਾ ਕੀਤਾ ਐਲਾਨ
. . .  about 8 hours ago
ਜੰਮੂ-ਕਸ਼ਮੀਰ 'ਚ ਸਰਹੱਦ 'ਤੇ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਰੱਖਿਆ ਮੰਤਰੀ ਨੇ ਫ਼ੌਜ ਮੁਖੀ ਨਾਲ ਕੀਤੀ ਗੱਲਬਾਤ
. . .  about 8 hours ago
ਨਵੀਂ ਦਿੱਲੀ, 20 ਅਕਤੂਬਰ- ਜੰਮੂ ਕਸ਼ਮੀਰ ਦੇ ਤੰਗਧਾਰ ਸੈਕਟਰ 'ਚ ਅੱਜ ਪਾਕਿਸਤਾਨ ਫ਼ੌਜ ਵੱਲੋਂ ਕੀਤੀ ਜੰਗਬੰਦੀ ਦੀ ਉਲੰਘਣਾ ਤੋਂ ਬਾਅਦ ਸਰਹੱਦ 'ਤੇ ਮੌਜੂਦਾ ਹਾਲਤਾਂ...
ਦੋ ਯੂਨੀਅਨਾਂ ਵੱਲੋਂ 22 ਅਕਤੂਬਰ ਨੂੰ ਹੜਤਾਲ ਦਾ ਐਲਾਨ
. . .  about 8 hours ago
ਨਵੀਂ ਦਿੱਲੀ, 20 ਅਕਤੂਬਰ- ਮੋਦੀ ਸਰਕਾਰ ਵੱਲੋਂ ਬੈਂਕਾਂ ਦੇ ਕੀਤੇ ਰਲੇਵੇਂ ਦੇ ਖ਼ਿਲਾਫ਼ ਦੋ ਯੂਨੀਅਨਾਂ ਨੇ 22 ਅਕਤੂਬਰ ਨੂੰ 24 ਘੰਟਿਆਂ ਦੀ ਹੜਤਾਲ ਦਾ ਐਲਾਨ ਕੀਤਾ ਹੈ। ਅਜਿਹੀ ਸਥਿਤੀ 'ਚ ਅਗਲੇ ਹਫ਼ਤੇ ਬੈਂਕਾਂ ...
ਰੱਖਿਆ ਮੰਤਰੀ ਵੱਲੋਂ ਉਪ ਰਾਸ਼ਟਰਪਤੀ ਨਾਲ ਮੁਲਾਕਾਤ
. . .  about 9 hours ago
ਭਾਰਤੀ ਫ਼ੌਜ ਨੇ ਪਾਕਿਸਤਾਨੀ ਫ਼ੌਜ 5 ਜਵਾਨਾਂ ਨੂੰ ਕੀਤਾ ਢੇਰ, ਕਈ ਅੱਤਵਾਦੀ ਠਿਕਾਣੇ ਵੀ ਕੀਤੇ ਤਬਾਹ
. . .  about 9 hours ago
ਖੰਨਾ 'ਚ ਚੋਰਾਂ ਨੇ 7 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ
. . .  about 9 hours ago
ਪਿੰਡ ਸੁਲਤਾਨੀ ਵਾਸੀਆਂ ਤੇ ਕਿਸਾਨ ਜਥੇਬੰਦੀਆਂ ਨੇ ਥਾਣਾ ਦੋਰਾਂਗਲਾ ਸਾਹਮਣੇ ਲਗਾਇਆ ਅਣਮਿਥੇ ਸਮੇਂ ਲਈ ਧਰਨਾ
. . .  about 10 hours ago
ਜਲਾਲਾਬਾਦ ਜ਼ਿਮਨੀ ਚੋਣਾਂ : ਪੁਲਿਸ ਮੁਲਾਜ਼ਮਾਂ ਸਮੇਤ ਬੀ.ਐੱਸ.ਐਫ ਅਤੇ ਪੀ.ਏ.ਪੀ ਜਵਾਨਾਂ ਦੀਆਂ ਕੰਪਨੀਆਂ ਦੀ ਹੋਈ ਤਾਇਨਾਤੀ
. . .  about 10 hours ago
ਭਾਰਤੀ ਫ਼ੌਜ ਨੇ ਮਕਬੂਜ਼ਾ ਕਸ਼ਮੀਰ 'ਚ ਮੌਜੂਦ ਚਾਰ ਅੱਤਵਾਦੀ ਪੈਡ ਕੀਤੇ ਤਬਾਹ
. . .  about 10 hours ago
ਮਕਬੂਜ਼ਾ ਕਸ਼ਮੀਰ 'ਚ ਸਥਿਤ ਅੱਤਵਾਦੀ ਕੈਂਪਾਂ 'ਤੇ ਭਾਰਤੀ ਫ਼ੌਜ ਨੇ ਕੀਤਾ ਹਮਲਾ
. . .  about 10 hours ago
ਸ਼ਹੀਦਾਂ ਦੀ ਯਾਦ 'ਚ ਅਜਨਾਲਾ 'ਚ ਪੁਲਿਸ ਵੱਲੋਂ ਕਰਵਾਈ ਗਈ ਮੈਰਾਥਨ ਦੌੜ
. . .  about 11 hours ago
ਮੁੱਖਮੰਤਰੀ ਯੋਗੀ ਨੂੰ ਮਿਲਣ ਪਹੁੰਚੇ ਕਮਲੇਸ਼ ਤਿਵਾਰੀ ਦੇ ਪਰਿਵਾਰਕ ਮੈਂਬਰ
. . .  about 11 hours ago
ਦਾਦੂਵਾਲ ਦੀ ਗ੍ਰਿਫ਼ਤਾਰੀ ਦਾ ਵਿਰੋਧ ਕਰਨ ਬਠਿੰਡਾ ਜਾ ਰਹੇ ਯੂਨਾਈਟਿਡ ਅਕਾਲੀ ਦਲ ਦੇ ਲੀਡਰ ਗ੍ਰਿਫ਼ਤਾਰ
. . .  about 10 hours ago
ਰੇਲ ਗੱਡੀ ਥੱਲੇ ਆਉਣ ਕਾਰਨ ਇਕ ਵਿਅਕਤੀ ਦੀ ਮੌਤ
. . .  about 12 hours ago
ਮੈਟਰੋ ਸਟੇਸ਼ਨ ਤੋਂ ਲੱਖਾਂ ਰੁਪਏ ਦੇ ਨਕਲੀ ਨੋਟ ਬਰਾਮਦ
. . .  about 12 hours ago
ਪ੍ਰਧਾਨ ਮੰਤਰੀ ਦੇ ਹੈਲੀਕਾਪਟਰ ਦੀਆਂ ਫ਼ੋਟੋਆਂ ਖਿੱਚਣ 'ਤੇ ਏ.ਟੀ.ਐੱਸ ਵੱਲੋਂ 2 ਵਿਅਕਤੀਆਂ ਤੋਂ ਪੁੱਛਗਿੱਛ
. . .  about 12 hours ago
ਜ਼ਮੀਨ ਖਿਸਕਣ ਕਾਰਨ 2 ਲੋਕ ਲਾਪਤਾ, 3 ਜ਼ਖਮੀ
. . .  about 12 hours ago
ਪੰਜਾਬ ਪੁਲਿਸ ਦੇ ਸ਼ਹੀਦ ਹੋਏ ਜਵਾਨਾ ਅਤੇ ਅਧਿਕਾਰੀਆਂ ਦੀ ਯਾਦ ਵਿਚ ਮੈਰਾਥਨ ਦੋੜ
. . .  about 13 hours ago
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ 'ਚ 2 ਜਵਾਨ ਸ਼ਹੀਦ
. . .  about 13 hours ago
ਪਿਉ ਨੇ ਦੋ ਧੀਆਂ ਦਾ ਕਤਲ ਕਰ ਕੇ ਖ਼ੁਦ ਨੂੰ ਵੀ ਮਾਰੀ ਗੋਲੀ
. . .  about 13 hours ago
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ, ਇੱਕ ਨਾਗਰਿਕ ਦੀ ਮੌਤ-3 ਜ਼ਖਮੀ
. . .  about 14 hours ago
ਰਾਸ਼ਟਰਪਤੀ ਰਾਮਾਨਥ ਕੋਵਿੰਦ ਨੇ ਫਿਲਪੀਨਜ਼ 'ਚ ਕੀਤੀ ਮਾਹਤਮਾ ਗਾਂਧੀ ਦੇ ਬੁੱਤ ਦੀ ਘੁੰਢ ਚੁਕਾਈ
. . .  about 14 hours ago
ਖਿਡਾਰੀਆਂ ਲਈ ਉਲੰਪਿਕ ਕੁਆਲੀਫਾਇਰਸ ਵਾਸਤੇ ਸਹਾਈ ਹੋਣਗੀਆਂ ਗਿਆ ਮਿਲਟਰੀ ਖੇਡਾਂ - ਬਾਕਸਿੰਗ ਕੋਚ ਪਾਟਿਲ
. . .  about 14 hours ago
ਕੌਮਾਂਤਰੀ ਨਗਰ ਕੀਰਤਨ ਦਾ ਬਰਨਾਲਾ ਪਹੁੰਚਣ 'ਤੇ ਨਿੱਘਾ ਸਵਾਗਤ
. . .  about 14 hours ago
ਦਿੱਲੀ 'ਚ ਹਾਫ਼ ਮੈਰਾਥਨ ਦਾ ਆਯੋਜਨ
. . .  about 15 hours ago
ਲੜਕੀ ਪੈਦਾ ਹੋਣ 'ਤੇ ਫ਼ੋਨ ਉੱਪਰ ਦਿੱਤਾ ਤਿੰਨ ਤਲਾਕ
. . .  about 15 hours ago
ਅੱਜ ਦਾ ਵਿਚਾਰ
. . .  about 15 hours ago
ਸੜਕ ਦੁਰਘਟਨਾ ਵਿਚ ਇਕ ਦੀ ਮੌਤ ਦੂਸਰਾ ਜ਼ਖ਼ਮੀ
. . .  about 1 hour ago
ਉਪ ਮਜਿਸਟਰੇਟ ਪਾਇਲ ਵੱਲੋਂ ਮਠਿਆਈ ਵਿਕ੍ਰੇਤਾਵਾਂ ਨੂੰ ਨਿਰਦੇਸ਼ ਜਾਰੀ
. . .  about 1 hour ago
ਘਨੌਰ ਪੁਲਿਸ ਨੇ ਫੜੀ 410 ਪੇਟੀਆਂ ਸ਼ਰਾਬ
. . .  1 day ago
ਜਲਾਲਾਬਾਦ ਜ਼ਿਮਨੀ ਚੋਣਾਂ ਵਿਚ 239 ਬੂਥ ਵਿਚੋਂ 104 ਬੂਥ ਸੰਵੇਦਨਸ਼ੀਲ ਘੋਸ਼ਿਤ
. . .  1 day ago
ਵਿਆਹੁਤਾ ਨੇ ਸਹੁਰਿਆਂ ਤੋਂ ਤੰਗ ਆ ਕੇ ਕੀਤੀ ਖ਼ੁਦਕੁਸ਼ੀ
. . .  1 day ago
550 ਸਾਲਾਂ ਪ੍ਰਕਾਸ਼ ਪੁਰਬ ਦੇ ਪ੍ਰਬੰਧਾਂ ਲਈ ਸਥਾਨਕ ਸਰਕਾਰਾਂ ਵਿਭਾਗ ਦੀਆਂ ਲੱਗੀਆਂ ਡਿਊਟੀਆਂ
. . .  1 day ago
ਕੇਂਦਰ ਸਰਕਾਰ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਭਾਰਤ ਰਤਨ ਦਾ ਦੇਵੇ ਦਰਜਾ -ਮੁਨੀਸ਼ ਤਿਵਾੜੀ
. . .  1 day ago
ਅੱਧਾ ਕਿੱਲੋ ਹੈਰੋਇਨ ਸਮੇਤ ਇਕ ਔਰਤ ਗ੍ਰਿਫ਼ਤਾਰ
. . .  1 day ago
ਨੈਸ਼ਨਲ ਹਾਈਵੇ ਦੀ ਰਕਮ ਹੜੱਪਣ ਦੇ ਦੋਸ਼ 'ਚ 6 ਖ਼ਿਲਾਫ਼ ਮਾਮਲਾ ਦਰਜ
. . .  1 day ago
ਕਰਤਾਰਪੁਰ ਲਾਂਘੇ ਦੇ ਉਦਘਾਟਨ ਮੌਕੇ ਆਮ ਸ਼ਰਧਾਲੂ ਵਜੋਂ ਆਉਣਗੇ ਮਨਮੋਹਨ ਸਿੰਘ : ਮਹਿਮੂਦ ਕੁਰੈਸ਼ੀ
. . .  1 day ago
ਬਾਰਾਮੁਲਾ 'ਚ ਅੱਤਵਾਦੀਆਂ ਨੇ ਇਕ ਜੂਲਰੀ ਸਟੋਰ ਨੂੰ ਬਣਾਇਆ ਨਿਸ਼ਾਨਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 31 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਜ਼ਿੰਮੇਵਾਰੀ ਤੋਂ ਭੱਜਣਾ ਆਸਾਨ ਹੈ ਪਰ ਗ਼ੈਰ-ਜ਼ਿੰਮੇਵਾਰੀ ਦੇ ਸਿੱਟਿਆਂ ਤੋਂ ਬਚਣਾ ਅਸੰਭਵ ਹੈ। -ਜੋਜੀਆ ਚਾਰਲਸ

ਫਾਜ਼ਿਲਕਾ / ਅਬੋਹਰ

ਪੰਜਾਬ ਸਰਕਾਰ ਦਲਿਤਾਂ ਨਾਲ ਕੀਤੇ ਚੋਣ ਵਾਅਦੇ ਪੂਰੇ ਕਰਨ 'ਚ ਰਹੀ ਅਸਫਲ- ਠਾਕਰ ਦਾਸ, ਸੁਭਾਸ਼ ਚੰਦਰ

ਜਲਾਲਾਬਾਦ, 15 ਸਤੰਬਰ (ਹਰਪ੍ਰੀਤ ਸਿੰਘ ਪਰੂਥੀ)- ਗਜ਼ਟਿਡ ਐਾਡ ਨਾਨ ਗਜ਼ਟਿਡ ਐਸ.ਸੀ/ਬੀ.ਸੀ ਇੰਪਲਾਈਜ਼ ਵੈਲਫੇਅਰ ਫੈਡਰੇਸ਼ਨ ਪੰਜਾਬ ਜ਼ਿਲ੍ਹਾ ਫ਼ਾਜ਼ਿਲਕਾ ਦੀ ਐਕਸ਼ਨ ਕਮੇਟੀ ਦੇ ਚੇਅਰਮੈਨ ਠਾਕਰ ਦਾਸ, ਪ੍ਰਧਾਨ ਸੁਭਾਸ਼ ਚੰਦਰ, ਬਠਿੰਡਾ ਦੇ ਪ੍ਰਧਾਨ ਮਲਕੀਤ ਸਿੰਘ, ਜਲਾਲਾਬਾਦ ਦੇ ਪ੍ਰਧਾਨ ਜੋਗਿੰਦਰ ਪਾਲ ਸਿੰਘ, ਜ਼ਿਲ੍ਹਾ ਸਕੱਤਰ ਰਾਮ ਚੰਦਰ, ਤਹਿਸੀਲ ਫ਼ਾਜ਼ਿਲਕਾ ਦੇ ਪ੍ਰਧਾਨ ਅਸ਼ਵਨੀ ਕੁਮਾਰ ਬਿੱਟੂ ਨੇ ਅੱਜ ਇਥੇ ਭਗਵਾਨ ਵਾਲਮੀਕੀ ਮੰਦਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਹੈ ਕਿ ਪੰਜਾਬ ਸਰਕਾਰ ਦਲਿਤਾਂ ਅਤੇ ਪਛੜੇ ਵਰਗ ਦੇ ਮੁਲਾਜ਼ਮਾਂ ਅਤੇ ਸਮਾਜ ਨਾਲ ਕੀਤੇ ਚੋਣ ਵਾਅਦੇ ਪੂਰਨ ਕਰਨ ਵਿਚ ਅਸਫਲ ਰਹੀ ਹੈ | 28 ਲੱਖ ਵਿਦਿਆਰਥੀਆਂ ਦੇ ਵਜ਼ੀਫ਼ੇ ਅਤੇ 5 ਲੱਖ ਵਿਦਿਆਰਥੀਆਂ ਦੇ ਪੋਸਟ ਮੈਟਿ੍ਕ ਸਕਾਲਰਸ਼ਿਪ ਨਹੀਂ ਭੇਜ ਰਹੀ, ਜਿਸ ਨਾਲ ਹਜ਼ਾਰਾਂ ਹੀ ਦਲਿਤ ਅਤੇ ਪਿਛੜੇ ਵਰਗ ਦੇ ਵਿਦਿਆਰਥੀ ਸਿੱਖਿਆ ਤੋਂ ਵਾਂਝੇ ਰਹਿ ਰਹੇ ਹਨ | ਲੰਬੇ ਸਮੇਂ ਤੋਂ ਨਿਗੂਣੀ ਤਨਖਾਹ 'ਤੇ ਕੱਚੇ ਤੌਰ 'ਤੇ ਕੰਮ ਕਰਦੇ ਸਫ਼ਾਈ ਕਰਮਚਾਰੀਆਂ ਨੂੰ ਪੱਕਾ ਨਹੀਂ ਕੀਤਾ ਜਾ ਰਿਹਾ | 25 ਹਜ਼ਾਰ ਪੋਸਟਾਂ ਦਾ ਬੈਕਲਾਗ ਪੂਰੀ ਨਹੀਂ ਕੀਤਾ ਜਾ ਰਿਹਾ | ਆਊਟ ਸੋਰਸ ਭਰਤੀ ਵਿਚ ਰਾਖਵਾਂਕਰਨ ਨਾ ਦੇ ਕੇ ਦਲਿਤਾਂ ਦਾ ਹੱਕ ਮਾਰਿਆ ਜਾ ਰਿਹਾ ਹੈ | ਪੰਜਾਬ ਸਿੱਖਿਆ ਬੋਰਡ ਵਲੋਂ 10ਵੀਂ ਜਮਾਤ ਦੇ ਦਲਿਤ ਵਿਦਿਆਰਥੀਆਂ ਦੀਆਂ ਫ਼ੀਸਾਂ ਵਿਚ ਅਥਾਹ ਵਾਧਾ ਹੋਣ ਕਰਕੇ ਬੱਚੇ ਸਕੂਲ ਛੱਡਣ ਲਈ ਮਜ਼ਬੂਰ ਹੋ ਰਹੇ ਹਨ | ਸਰਕਾਰ ਵਲੋਂ ਪੋਸਟ ਮੈਟਿ੍ਕ ਸਕਾਲਰਸ਼ਿਪ ਦੀ ਰਾਸ਼ੀ ਕਾਲਜਾਂ ਨੂੰ ਜਾਰੀ ਨਾ ਕਰਨ 'ਤੇ ਹਜ਼ਾਰ ਦਲਿਤ ਵਿਦਿਆਰਥੀਆਂ ਦੀਆਂ ਡਿਗਰੀਆਂ ਕਾਲਜਾਂ ਵਲੋਂ ਨਹੀਂ ਦਿੱਤੀਆਂ ਜਾ ਰਹੀਆਂ | ਰਾਮ ਸੀਆ ਕੇ ਲਵ ਕੁਸ਼ ਵਰਗੇ ਨਾਟਕ ਦਾ ਪ੍ਰਸਾਰਨ ਬੰਦ ਕੀਤਾ ਜਾਵੇ | ਉਕਤ ਆਗੂਆਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਫੈਡਰੇਸ਼ਨ ਦੀ ਲੀਡਰਸ਼ਿਪ ਨਾਲ ਪੈਲ ਮੀਟਿੰਗ ਕਰਕੇ ਉਕਤ ਮੰਗਾਂ ਨੂੰ ਤੁਰੰਤ ਮੰਨਿਆ ਜਾਵੇ ਨਹੀਂ ਤਾਂ ਆਉਣ ਵਾਲੀਆਂ ਜਿਮਨੀ ਚੋਣਾਂ ਵਿਚ ਸਰਕਾਰ ਨੂੰ ਖ਼ਮਿਆਜ਼ਾ ਭੁਗਤਣਾ ਪਵੇਗਾ |

ਜਾਖੜ ਦੇ ਦੋਬਾਰਾ ਪ੍ਰਧਾਨ ਬਣਨ 'ਤੇ ਵਰਕਰਾਾ ਨੇ ਲੱਡੂ ਵੰਡੇ

ਜਲਾਲਾਬਾਦ, 15 ਸਤੰਬਰ (ਕਰਨ ਚੁਚਰਾ)-ਕਾਂਗਰਸ ਹਾਈ ਕਮਾਨ ਵਲੋਂ ਸੁਨੀਲ ਕੁਮਾਰ ਜਾਖੜ ਨੂੰ ਦੋਬਾਰਾ ਸੂਬੇ ਦਾ ਪ੍ਰਧਾਨ ਬਣਾਏ ਜਾਣ ਤੋਂ ਬਾਅਦ ਕਾਂਗਰਸੀ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਅਤੇ ਵਰਕਰ ਲੱਡੂ ਵੰਡ ਕੇ ਇਕ ਦੂਜੇ ਦਾ ਮੂੰਹ ਮਿੱਠਾ ਕਰਵਾ ਰਹੇ ਹਨ | ...

ਪੂਰੀ ਖ਼ਬਰ »

ਪੱਕੀ ਫ਼ਸਲ 'ਤੇ ਪਈ ਕੁਦਰਤ ਦੀ ਕਰੋਪੀ ਨਾਲ ਕਿਸਾਨਾਂ ਦੇ ਸਾਹ ਸੂਤੇ

ਸੀਤੋ ਗੰੁਨੋ੍ਹ, 15 ਸਤੰਬਰ (ਜਸਮੇਲ ਸਿੰਘ ਢਿੱਲੋਂ)-ਕਿਸਾਨਾਂ ਦੀ ਨਰਮੇ ਦੀ ਪੱਕੀ ਫ਼ਸਲ 'ਤੇ ਪਈ ਕੁਦਰਤੀ ਕਰੋਪੀ ਨੇ ਕਿਸਾਨਾਂ ਦੇ ਸਾਹ ਸੁੱਕਾ ਕੇ ਰੱਖ ਦਿੱਤੇ ਹਨ | ਜਾਣਕਾਰੀ ਅਨੁਸਾਰ ਇਸ ਸਮੇਂ ਕਿਸਾਨਾਂ ਦੀ ਨਰਮੇ ਦੀ ਫ਼ਸਲ ਆਖਰੀ ਪੜਾਅ 'ਤੇ ਹੈ ਅਤੇ ਅੱਤ ਦੀ ਗਰਮੀ ...

ਪੂਰੀ ਖ਼ਬਰ »

ਜਲਾਲਾਬਾਦ ਦੀਆਂ 12 ਪੰਚਾਇਤਾਂ ਨੇ ਕੀਤੀ ਫ਼ਾਜ਼ਿਲਕਾ ਬਲਾਕ ਨਾਲ ਜੋੜਨ ਦੀ ਮੰਗ

ਮੰਡੀ ਲਾਧੂਕਾ, 15 ਸਤੰਬਰ (ਰਾਕੇਸ਼ ਛਾਬੜਾ)-ਬਲਾਕ ਜਲਾਲਾਬਾਦ ਦੀਆਂ 12 ਪੰਚਾਇਤਾਂ ਨੇ ਫ਼ਾਜ਼ਿਲਕਾ ਬਲਾਕ ਨਾਲ ਜੋੜਨ ਦੀ ਮੰਗ ਕੀਤੀ ਹੈ | ਪਿੰਡ ਜਮਾਲ ਕੇ ਦੇ ਸਰਪੰਚ ਹਰਬੰਸ ਲਾਲ ਬੱਤਰਾ, ਪਿੰਡ ਫ਼ਤਿਹਗੜ੍ਹ ਦੇ ਸਰਪੰਚ ਬਲਵਿੰਦਰ ਸਿੰਘ ਤੇ ਪਿੰਡ ਕਿੜਿਆਵਾਲਾ ਦੇ ਸਰਪੰਚ ...

ਪੂਰੀ ਖ਼ਬਰ »

ਜ਼ਿਮਨੀ ਚੋਣਾਂ 'ਚ ਜਨਰਲ ਵਰਗ ਨਿਭਾਏਗਾ ਅਹਿਮ ਰੋਲ-ਸੰਧੂ

ਜਲਾਲਾਬਾਦ, 15 ੍ਰਸਤੰਬਰ (ਜਤਿੰਦਰ ਪਾਲ ਸਿੰਘ)- ਥੋੜੇ੍ਹ ਸਮੇਂ ਅੰਦਰ ਹੀ ਆ ਰਹੀਆਂ ਜਲਾਲਾਬਾਦ ਜ਼ਿਮਨੀ ਚੋਣਾਂ ਵਿਚ 50% ਵੋਟ ਪ੍ਰਤੀਸ਼ਤ ਰੱਖਣ ਵਾਲੇ ਜਨਰਲ ਵਰਗ ਦੇ ਲੋਕਾਾ ਦਾ ਰਹੇਗਾ ਅਹਿਮ ਰੋਲ ਇਹ ਵਿਚਾਰ ਕਾਾਗਰਸੀ ਆਗੂ ਅਤੇ ਜਲਾਲਾਬਾਦ ਜਨਰਲ ਕੈਟਾਗਰੀ ਸੰਘਰਸ਼ ...

ਪੂਰੀ ਖ਼ਬਰ »

ਡੱਬਵਾਲਾ ਕਲਾਂ ਦੇ ਕੰਬੋਜ ਪਰਿਵਾਰ ਦੇ ਗ੍ਰਹਿ ਵਿਖੇ ਪੁੱਜੇ ਸੁਖਬੀਰ

ਮੰਡੀ ਅਰਨੀਵਾਲਾ, 15 ਸਤੰਬਰ (ਨਿਸ਼ਾਨ ਸਿੰਘ ਸੰਧੂ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਵਲੋਂ ਪਿੰਡ ਡੱਬਵਾਲਾ ਕਲਾਂ ਦੇ ਸਾਬਕਾ ਸਰਪੰਚ ਵਰਿਆਮ ਚੰਦ ਦੇ ਭਰਾ, ਮਨਜੀਤ ਕੁਮਾਰ ਸਾਬਕਾ ਸਰਪੰਚ ਦੇ ਤਾਇਆ ਅਤੇ ਰਮੇਸ਼ ਕੁਮਾਰ ਦੇ ...

ਪੂਰੀ ਖ਼ਬਰ »

ਜਾਖੜ ਦੇ ਪ੍ਰਧਾਨ ਬਣੇ ਰਹਿਣ ਦੀ ਖ਼ੁਸ਼ੀ 'ਚ ਜ਼ਿਲ੍ਹਾ ਕਾਂਗਰਸ ਨੇ ਪ੍ਰਗਟਾਈ ਖ਼ੁਸ਼ੀ

ਫ਼ਾਜ਼ਿਲਕਾ, 15 ਸਤੰਬਰ (ਅਮਰਜੀਤ ਸ਼ਰਮਾ)- ਸਾਬਕਾ ਸਾਂਸਦ ਸੁਨੀਲ ਜਾਖੜ ਨੂੰ ਇਕ ਵਾਰ ਫਿਰ ਸੂਬਾ ਕਾਂਗਰਸ ਦੀ ਕਮਾਂਡ ਸੌਾਪੇ ਜਾਣ ਤੋਂ ਬਾਅਦ ਜ਼ਿਲ੍ਹਾ ਕਾਂਗਰਸ ਕਮੇਟੀ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਜ਼ਿਲ੍ਹਾ ਪ੍ਰਧਾਨ ਰੰਜਮ ਕਾਮਰਾ ਦੀ ਅਗਵਾਈ ਹੇਠ ਹੋਈ ...

ਪੂਰੀ ਖ਼ਬਰ »

ਜ਼ਿਮਨੀ ਚੋਣਾਂ ਸਬੰਧੀ ਸੋਬੀਆ ਕੰਬੋਜ ਨੇ ਕਾਂਗਰਸ ਵਰਕਰਾਂ ਨਾਲ ਕੀਤੀ ਮੀਟਿੰਗ

ਮੰਡੀ ਲਾਧੂਕਾ, 15 ਸਤੰਬਰ (ਮਨਪ੍ਰੀਤ ਸਿੰਘ ਸੈਣੀ)- ਆਲ ਇੰਡੀਆ ਯੂਥ ਕਾਂਗਰਸ ਦੇ ਕੌਮੀ ਸਕੱਤਰ ਜਗਦੀਪ ਕੰਬੋਜ ਗੋਲਡੀ ਵਲੋਂ ਜਲਾਲਾਬਾਦ ਦੇ ਵਿਧਾਨ ਸਭਾ ਹਲਕੇ ਅੰਦਰ ਜ਼ਿਮਨੀ ਚੋਣਾਂ ਦੌਰਾਨ ਪੇਸ਼ ਕੀਤੀ ਦਾਅਵੇਦਾਰੀ ਉਪਰੰਤ ਉਨ੍ਹਾਂ ਦੀ ਧਰਮਪਤਨੀ ਸੋਬੀਆ ਕੰਬੋਜ ਨੇ ...

ਪੂਰੀ ਖ਼ਬਰ »

ਕੁਲ ਹਿੰਦ ਕਿਸਾਨ ਸਭਾ ਦੀ ਮੀਟਿੰਗ ਹੋਈ

ਫ਼ਾਜ਼ਿਲਕਾ, 15 ਸਤੰਬਰ (ਅਮਰਜੀਤ ਸ਼ਰਮਾ)- ਕੁਲ ਹਿੰਦ ਕਿਸਾਨ ਸਭਾ ਜ਼ਿਲ੍ਹਾ ਫ਼ਾਜ਼ਿਲਕਾ ਦੀ ਇਕ ਮੀਟਿੰਗ ਪ੍ਰਧਾਨ ਸੁਰਿੰਦਰ ਢੰਡੀਆਂ ਦੀ ਅਗਵਾਈ ਹੇਠ ਹੋਈ, ਜਿਸ ਵਿਚ ਕਾਮਰੇਡ ਭੁਪਿੰਦਰ ਸਾਬਰ ਕੌਮੀ ਪ੍ਰਧਾਨ ਉਚੇਚੇ ਤੌਰ 'ਤੇ ਪੁੱਜੇ | ਮੀਟਿੰਗ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਕਰਤਾਰਪੁਰ ਜਾਣ ਵਾਲੀ ਸੰਗਤ 'ਤੇ ਲਗਾਇਆ ਟੈਕਸ ਵਾਪਸ ਲਵੇ ਪਾਕਿ ਸਰਕਾਰ-ਸੁਖਬੀਰ

ਜਲਾਲਾਬਾਦ, ਮੰਡੀ ਘੁਬਾਇਆ, 15 ਸਤੰਬਰ (ਕਰਨ ਚੁਚਰਾ/ਅਮਨ ਬਵੇਜਾ)-ਫਿਰੋਜ਼ਪੁਰ ਸਾਂਸਦ ਸੁਖਬੀਰ ਸਿੰਘ ਬਾਦਲ ਨੇ ਸਾਫ਼ ਕੀਤਾ ਹੈ ਕਿ 2022 ਦੀਆਂ ਚੋਣਾਂ ਉਹ ਫਿਰ ਜਲਾਲਾਬਾਦ ਤੋਂ ਹੀ ਲੜਨਗੇ ਅਤੇ ਉਸ ਤੋਂ ਪਹਿਲਾਂ ਉਪ ਚੋਣਾਂ ਲਈ ਜੋ ਵੀ ਉਮੀਦਵਾਰ ਹੋਵੇਗਾ ਉਸਨੂੰ ਤੁਸੀਂ ...

ਪੂਰੀ ਖ਼ਬਰ »

ਸਰਕਾਰ ਵਲੋਂ ਜਾਰੀ ਗਰਾਂਟ ਨਾਲ ਪਿੰਡਾਂ ਦਾ ਹੋਵੇਗਾ ਬਹੁਪੱਖੀ ਵਿਕਾਸ-ਜੈਮਲ ਵਾਲਾ

ਮੰਡੀ ਲਾਧੂਕਾ, 15 ਸਤੰਬਰ (ਮਨਪ੍ਰੀਤ ਸਿੰਘ ਸੈਣੀ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਨੇ ਜਲਾਲਾਬਾਦ ਹਲਕੇ ਲਈ 20 ਕਰੋੜ ਦੀ ਗਰਾਂਟ ਜਾਰੀ ਕੀਤੀ ਹੈ | ਇਸ ਗਰਾਂਟ ਨਾਲ ਹਲਕਾ ਜਲਾਲਾਬਾਦ ਦਾ ਬਹੁਪੱਖੀ ਵਿਕਾਸ ਹੋਵੇਗਾ | ਇਹ ਵਿਚਾਰ ...

ਪੂਰੀ ਖ਼ਬਰ »

ਉਪ ਚੋਣਾਂ ਸਬੰਧੀ ਸੋਬੀਆ ਕੰਬੋਜ ਨੇ ਪਿੰਡ ਖੁੰਡ ਵਾਲਾ ਸੈਣੀਆ ਦੇ ਵਾਸੀਆਂ ਨਾਲ ਕੀਤੀ ਮੀਟਿੰਗ

ਮੰਡੀ ਲਾਧੂਕਾ, 15 ਸਤੰਬਰ (ਮਨਪ੍ਰੀਤ ਸਿੰਘ ਸੈਣੀ)-ਆਲ ਇੰਡੀਆ ਯੂਥ ਕਾਂਗਰਸ ਦੇ ਕੌਮੀ ਸਕੱਤਰ ਜਗਦੀਪ ਕੰਬੋਜ ਗੋਲਡੀ ਦੀ ਪਤਨੀ ਸੋਬੀਆਂ ਜਗਦੀਪ ਕੰਬੋਜ ਵਲੋਂ ਆਪਣੇ ਪਤੀ ਦੀ ਹਮਾਇਤ 'ਤੇ ਪਿੰਡ ਖੁੰਡ ਵਾਲਾ ਸੈਣੀਆ ਵਿਖੇ ਜ਼ਿਮਨੀ ਚੋਣਾਂ ਸਬੰਧੀ ਪਿੰਡ ਵਾਸੀਆਂ ਨਾਲ ...

ਪੂਰੀ ਖ਼ਬਰ »

ਕੈਂਪ ਦੌਰਾਨ 80 ਮਰੀਜ਼ਾਂ ਦਾ ਚੈੱਕਅਪ

ਜਲਾਲਾਬਾਦ, 15 ਸਤੰਬਰ (ਹਰਪ੍ਰੀਤ ਸਿੰਘ ਪਰੂਥੀ)-ਸਥਾਨਕ ਸਮਾਜ ਸੇਵੀ ਸੰਸਥਾ ਸੀਨੀਅਰ ਸਿਟੀਜ਼ਨ ਵੈਲਫੇਅਰ ਸੁਸਾਇਟੀ (ਰਜ਼ਿ.) ਵਲੋਂ ਰਾਜੇਸ਼ ਛਾਬੜਾ ਦੀ ਪ੍ਰਧਾਨਗੀ ਹੇਠ ਸਥਾਨਕ ਕ੍ਰਿਸ਼ਨਾ ਮੰਦਰ ਵਿਖੇ ਮੁਫ਼ਤ ਚੈੱਕਅਪ ਕੈਂਪ ਲਗਾਇਆ ਗਿਆ | ਇਸ ਕੈਂਪ 'ਚ ਸ਼ੂਗਰ, ਬਲੱਡ ...

ਪੂਰੀ ਖ਼ਬਰ »

ਨਾਜਾਇਜ਼ ਰੇਤ ਨਾਲ ਭਰੀ ਟਰੈਕਟਰ ਟਰਾਲੀ ਸਮੇਤ ਵਿਅਕਤੀ ਕਾਬੂ, ਮਾਮਲਾ ਦਰਜ

ਜਲਾਲਾਬਾਦ, 15 ਸਤੰਬਰ (ਹਰਪ੍ਰੀਤ ਸਿੰਘ ਪਰੂਥੀ)- ਉਪ ਮੰਡਲ ਦੇ ਅਧੀਨ ਪੈਂਦੇ ਥਾਣਾ ਅਮੀਰ ਖ਼ਾਸ ਦੀ ਪੁਲਿਸ ਨੇ ਰੇਤ ਨਾਲ ਭਰੀ ਹੋਈ ਟਰੈਕਟਰ ਟਰਾਲੀ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਸਬ ਇੰਸਪੈਕਟਰ ਜਰਨੈਲ ਚੰਦ ...

ਪੂਰੀ ਖ਼ਬਰ »

ਸੁਨੀਲ ਜਾਖੜ ਦਾ ਅਸਤੀਫ਼ਾ ਨਾਮਨਜ਼ੂਰ ਹੋਣ 'ਤੇ ਕਾਂਗਰਸੀ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ

ਮੰਡੀ ਲਾਧੂਕਾ, 15 ਸਤੰਬਰ (ਮਨਪ੍ਰੀਤ ਸਿੰਘ ਸੈਣੀ)-ਕਾਂਗਰਸ ਹਾਈਕਮਾਨ ਨੇ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਤੋਂ ਸੁਨੀਲ ਜਾਖੜ ਵਲੋਂ ਦਿੱਤਾ ਗਿਆ ਅਸਤੀਫ਼ਾ ਨਾ ਮਨਜ਼ੂਰ ਕਰਨ ਤੇ ਪਿੰਡ ਜੈਮਲ ਵਾਲਾ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਜ਼ਿਲ੍ਹਾ ਫਾਜ਼ਿਲਕਾ ਤੋਂ ...

ਪੂਰੀ ਖ਼ਬਰ »

ਚੌਥੀ ਪੰਜਾਬ ਸਟੇਟ ਸੀਨੀਅਰ ਬਾਕਸਿੰਗ ਚੈਂਪੀਅਨਸ਼ਿਪ (ਲੜਕੇ) ਲਈ ਟਰਾਇਲ ਅੱਜ-ਬਰਾੜ

ਫ਼ਾਜ਼ਿਲਕਾ, 15 ਸਤੰਬਰ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਅਮੇਚਰ ਬਾਕਸਿੰਗ ਐਸੋਸੀਏਸ਼ਨ ਫਾਜ਼ਿਲਕਾ ਦੇ ਪ੍ਰਧਾਨ ਜਗਜੀਤ ਸਿੰਘ ਬਰਾੜ ਨੇ ਦੱਸਿਆ ਕਿ ਚੌਥੀ ਪੰਜਾਬ ਸਟੇਟ ਸੀਨੀਅਰ ਬਾਕਸਿੰਗ ਚੈਂਪੀਅਨਸ਼ਿਪ (ਲੜਕੇ) ਜੋਕਿ ਜਲੰਧਰ ਵਿਖੇ ਹੋਣ ਜਾ ਰਹੀ ਹੈ ਦੇ ਲਈ ਫਾਜ਼ਿਲਕਾ ...

ਪੂਰੀ ਖ਼ਬਰ »

ਡੀ.ਏ.ਵੀ ਬੀ.ਐੱਡ ਕਾਲਜ 'ਚ ਹਿੰਦੀ ਦਿਵਸ ਮਨਾਇਆ

ਫ਼ਾਜ਼ਿਲਕਾ, 15 ਸਤੰਬਰ (ਦਵਿੰਦਰ ਪਾਲ ਸਿੰਘ)-ਡੀ.ਏ.ਵੀ. ਬੀ.ਐਡ ਕਾਲਜ ਵਿਚ ਪਿ੍ੰਸੀਪਲ ਡਾ. ਅਨੁਰਾਗ ਅਸੀਜਾ ਦੀ ਅਗਵਾਈ ਵਿਚ ਹਿੰਦੀ ਦਿਵਸ ਨੂੰ ਸਮਰਪਿਤ ਇਕ ਪੋ੍ਰਗਰਾਮ ਕਰਵਾਇਆ | ਭਾਸ਼ਾ ਵਿਭਾਗ ਦੇ ਇੰਚਾਰਜ ਪਿ੍ਅੰਕਾ ਅਗਰਵਾਲ ਨੇ ਵਿਦਿਆਰਥੀਆਂ ਨੂੰ ਹਿੰਦੀ ਦਿਵਸ ਦੇ ...

ਪੂਰੀ ਖ਼ਬਰ »

ਇਸਲਾਮ ਵਾਲਾ ਵਿਖੇ ਸੁਖਬੀਰ ਸਿੰਘ ਬਾਦਲ ਦਾ ਸਨਮਾਨ

ਮੰਡੀ ਅਰਨੀਵਾਲਾ, 15 ਸਤੰਬਰ (ਨਿਸ਼ਾਨ ਸਿੰਘ ਸੰਧੂ)- ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਲੋਕ ਸਭਾ ਹਲਕਾ ਫਿਰੋਜ਼ਪੁਰ ਤੋਂ ਸੰਸਦ ਮੈਂਬਰ ਸ: ਸੁਖਬੀਰ ਸਿੰਘ ਬਾਦਲ ਦਾ ਅੱਜ ਹਲਕਾ ਜਲਾਲਾਬਾਦ ਦੇ ਪਿੰਡ ਇਸਲਾਮ ਵਾਲਾ ਵਿਖੇ ਵੋਟਰਾਂ ਅਤੇ ਅਕਾਲੀ ਵਰਕਰਾਂ ਦਾ ਧੰਨਵਾਦ ...

ਪੂਰੀ ਖ਼ਬਰ »

ਪਸ਼ੂ ਪਾਲਨ ਵਿਭਾਗ ਵਲੋਂ ਸ਼ੇਰਗੜ੍ਹ ਦੀ ਗਊਸ਼ਾਲਾ 'ਚ ਬਲਾਕ ਪੱਧਰੀ ਕੈਂਪ ਲਗਾਇਆ

ਅਬੋਹਰ, 15 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ)-ਪਸ਼ੂ ਪਾਲਨ ਵਿਭਾਗ ਵਲੋਂ ਭੋਲਾ ਗਿਰੀ ਸੇਵਾ ਸਮਿਤੀ ਗਊਸ਼ਾਲਾ ਸ਼ੇਰਗੜ੍ਹ ਦੇ ਸਹਿਯੋਗ ਨਾਲ ਸ਼ੇਰਗੜ੍ਹ ਦੀ ਗਊਸ਼ਾਲਾ ਵਿਚ ਮਹਿਲਾ ਸ਼ਕਤੀਕਰਨ ਅਤੇ ਵਾਤਾਵਰਨ ਸਬੰਧੀ ਬਲਾਕ ਪੱਧਰੀ ਕੈਂਪ ਲਗਾਇਆ ਗਿਆ, ਜਿਸ ਵਿਚ ਮੁੱਖ ...

ਪੂਰੀ ਖ਼ਬਰ »

ਝੋਨੇ ਦੇ ਸੀਜ਼ਨ ਨੂੰ ਲੈ ਕੇ ਫੈੱਡਰੇਸ਼ਨ ਆਫ਼ ਆੜ੍ਹਤੀਆ ਯੂਨੀਅਨ ਦੀ ਮੀਟਿੰਗ

ਜਲਾਲਾਬਾਦ, 15 ਸਤੰਬਰ (ਕਰਨ ਚੁਚਰਾ)-ਝੋਨੇ ਦੇ ਸੀਜ਼ਨ ਨੂੰ ਲੈ ਕੇ ਫੈਡਰੇਸ਼ਨ ਆਫ਼ ਆੜ੍ਹਤੀਆ ਐਸੋਸੀਏਸ਼ਨ ਦੀ ਮੀਟਿੰਗ ਅਨਾਜ ਮੰਡੀ 'ਚ ਪ੍ਰਧਾਨ ਚੰਦਰ ਪ੍ਰਕਾਸ਼ ਕੰਬੋਜ ਦੀ ਅਗਵਾਈ ਹੇਠ ਹੋਈ | ਇਸ ਮੀਟਿੰਗ 'ਚ ਚੇਅਰਮੈਨ ਜਰਨੈਲ ਸਿੰਘ ਮੁਖੀਜਾ, ਉਪ ਪ੍ਰਧਾਨ ਸਚਿਨ ਮਿੱਢਾ, ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX