ਤਾਜਾ ਖ਼ਬਰਾਂ


ਭਾਜਪਾ 'ਚ ਸ਼ਾਮਲ ਹੋਏ ਕਰਤਾਰ ਸਿੰਘ ਭੜਾਨਾ
. . .  23 minutes ago
ਨਵੀਂ ਦਿੱਲੀ, 18 ਅਕਤੂਬਰ- ਬਹੁਜਨ ਸਮਾਜ ਪਾਰਟੀ (ਬਸਪਾ) ਦੇ ਨੇਤਾ ਕਰਤਾਰ ਸਿੰਘ ਭੜਾਨਾ ਅੱਜ ਭਾਜਪਾ 'ਚ ਸ਼ਾਮਲ ਹੋ ਗਏ। ਉਨ੍ਹਾਂ ਨੇ ਮੁਰੈਨਾ ਸੀਟ ਤੋਂ ਕੇਂਦਰੀ...
ਅਕਾਲੀ ਆਗੂ ਜਥੇਦਾਰ ਪਰਮਜੀਤ ਸਿੰਘ ਰਾਏਪੁਰ ਨੇ ਫੜਿਆ ਕਾਂਗਰਸ ਦਾ 'ਹੱਥ'
. . .  33 minutes ago
ਫਗਵਾੜਾ, 18 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਇੰਪਰੂਵਮੈਂਟ ਟਰੱਸਟ ਜਲੰਧਰ ਦੇ ਸਾਬਕਾ ਚੇਅਰਮੈਨ ਜਥੇਦਾਰ ਪਰਮਜੀਤ ਸਿੰਘ ਰਾਏਪੁਰ...
ਧਾਲੀਵਾਲ ਦੇ ਹੱਕ 'ਚ ਕੈਪਟਨ ਵਲੋਂ ਫਗਵਾੜਾ 'ਚ ਰੋਡ ਸ਼ੋਅ
. . .  49 minutes ago
ਫਗਵਾੜਾ, 18 ਅਕਤੂਬਰ (ਹਰੀਪਾਲ ਸਿੰਘ)- ਵਿਧਾਨ ਸਭਾ ਹਲਕਾ ਫਗਵਾੜਾ ਦੀ ਜ਼ਿਮਨੀ ਚੋਣ ਨੂੰ ਲੈ ਕੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕਾਂਗਰਸ...
ਹਰਿਆਣਾ 'ਚ ਸੋਨੀਆ ਗਾਂਧੀ ਦੀ ਰੈਲੀ ਰੱਦ, ਰਾਹੁਲ ਗਾਂਧੀ ਸੰਭਾਲਣਗੇ ਮੋਰਚਾ
. . .  59 minutes ago
ਨਵੀਂ ਦਿੱਲੀ, 19 ਅਕਤੂਬਰ- ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਦਾ ਅੱਜ ਹਰਿਆਣਾ ਦੇ ਮਹਿੰਦਰਗੜ੍ਹ ਦਾ ਦੌਰਾ ਰੱਦ ਹੋ ਗਿਆ ਹੈ। ਉਨ੍ਹਾਂ ਵਲੋਂ ਇੱਥੇ ਇੱਕ ਚੋਣ ਰੈਲੀ ਨੂੰ...
ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ ਕੌਮਾਂਤਰੀ ਨਗਰ ਕੀਰਤਨ
. . .  about 1 hour ago
ਤਲਵੰਡੀ ਸਾਬੋ, 18 ਅਕਤੂਬਰ (ਰਣਜੀਤ ਸਿੰਘ ਰਾਜੂ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੋਂ ਆਰੰਭ ਹੋਇਆ ਕੌਮਾਂਤਰੀ ਨਗਰ ਕੀਰਤਨ...
ਪੀ. ਐੱਮ. ਸੀ. ਬੈਂਕ ਦੇ ਖਾਤਾ ਧਾਰਕਾਂ ਨੂੰ ਝਟਕਾ, ਸੁਪਰੀਮ ਕੋਰਟ ਵਲੋਂ ਸੁਣਵਾਈ ਤੋਂ ਇਨਕਾਰ
. . .  about 1 hour ago
ਨਵੀਂ ਦਿੱਲੀ, 18 ਅਕਤੂਬਰ- ਪੰਜਾਬ ਐਂਡ ਮਹਾਰਾਸ਼ਟਰ ਕੋਆਪ੍ਰੇਟਿਵ (ਪੀ. ਐੱਮ. ਸੀ.) ਬੈਂਕ ਦੇ ਖਾਤਾ ਧਾਰਕਾਂ ਨੂੰ ਅੱਜ ਸੁਪਰੀਮ ਕੋਰਟ ਤੋਂ ਝਟਕਾ ਲੱਗਾ ਹੈ। ਸੁਪਰੀਮ ਕੋਰਟ ਨੇ ਇਸ ਸੰਬੰਧੀ ਦਾਇਰ ਪਟੀਸ਼ਨ...
ਆਸਾਮ ਐੱਨ. ਆਰ. ਸੀ. ਦੇ ਕੋਆਰਡੀਨੇਟਰ ਪ੍ਰਤੀਕ ਹੇਜਲਾ ਦਾ ਤਬਾਦਲਾ, ਸੁਪਰੀਮ ਕੋਰਟ ਨੇ ਜਾਰੀ ਕੀਤਾ ਹੁਕਮ
. . .  about 1 hour ago
ਨਵੀਂ ਦਿੱਲੀ, 18 ਅਕਤੂਬਰ- ਸੁਪਰੀਮ ਕੋਰਟ ਨੇ ਆਸਾਮ ਨੈਸ਼ਨਲ ਰਜਿਸਟਰ ਆਫ਼ ਸਿਟੀਜਨਜ਼ (ਐੱਨ. ਆਰ. ਸੀ.) ਦੇ ਕੋਆਰਡੀਨੇਟਰ ਪ੍ਰਤੀਕ ਹੇਜਲਾ ਦਾ ਮੱਧ ਪ੍ਰਦੇਸ਼ 'ਚ ਤਬਾਦਲਾ...
ਪੁਲਿਸ ਨੇ ਹਿਰਾਸਤ 'ਚ ਲਏ ਜਥੇਦਾਰ ਬਲਜੀਤ ਸਿੰਘ ਦਾਦੂਵਾਲ
. . .  about 2 hours ago
ਤਲਵੰਡੀ ਸਾਬੋ, 18 ਅਕਤੂਬਰ (ਰਣਜੀਤ ਸਿੰਘ ਰਾਜੂ)- ਸਰਬੱਤ ਖ਼ਾਲਸਾ ਵਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਥਾਪੇ ਗਏ ਭਾਈ ਬਲਜੀਤ ਸਿੰਘ ਖ਼ਾਲਸਾ ਦਾਦੂਵਾਲ ਨੂੰ ਅੱਜ ਇੱਥੇ...
ਅਗਲੇ ਚੀਫ਼ ਜਸਟਿਸ ਲਈ ਜਸਟਿਸ ਬੋਬੜੇ ਦੇ ਨਾਂ ਦੀ ਸਿਫ਼ਾਰਿਸ਼
. . .  about 2 hours ago
ਨਵੀਂ ਦਿੱਲੀ, 18 ਅਕਤੂਬਰ- ਸੁਪਰੀਮ ਕੋਰਟ ਦੇ ਮੌਜੂਦਾ ਚੀਫ਼ ਜਸਟਿਸ ਰੰਜਨ ਗੋਗੋਈ ਨੇ ਜਸਟਿਸ ਐੱਸ. ਏ. ਬੋਬੜੇ ਨੂੰ ਅਗਲਾ ਸੀ. ਜੇ. ਆਈ. ਬਣਾਉਣ ਦੀ ਕੇਂਦਰ ਸਰਕਾਰ ਕੋਲ ਸਿਫ਼ਾਰਿਸ਼...
ਵਿਅਕਤੀ ਵਲੋਂ ਰੇਲ ਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ
. . .  about 2 hours ago
ਅਬੋਹਰ, 18 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)- ਇੱਥੇ ਸੀਤੋ ਰੋਡ ਤੋਂ ਲੰਘਦੀ ਰੇਲਵੇ ਲਾਈਨ 'ਤੇ ਅੱਜ ਸਵੇਰੇ ਇੱਕ ਵਿਅਕਤੀ ਨੇ ਰੇਲ ਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ ਕਰ...
ਮੁਹਾਲੀ ਦੇ ਪਿੰਡ ਕੁੰਭੜਾ 'ਚ ਚੱਲੀ ਗੋਲੀ, ਇੱਕ ਜ਼ਖ਼ਮੀ
. . .  about 3 hours ago
ਐੱਸ. ਏ. ਐੱਸ. ਨਗਰ, 18 ਅਕਤੂਬਰ (ਜਸਬੀਰ ਸਿੰਘ ਜੱਸੀ)- ਮੁਹਾਲੀ ਦੇ ਪਿੰਡ ਕੁੰਭੜਾ 'ਚ ਗੋਲੀ ਚੱਲਣ ਦੀ ਖ਼ਬਰ ਮਿਲੀ ਹੈ। ਗੋਲੀ ਲੱਗਣ ਕਾਰਨ ਵੀਰ ਸਿੰਘ ਨਾਮੀ ਵਿਅਕਤੀ...
ਈ.ਡੀ ਨੇ ਪ੍ਰਫੁੱਲ ਪਟੇਲ ਨੂੰ ਪੇਸ਼ ਹੋਣ ਲਈ ਕਿਹਾ
. . .  about 3 hours ago
ਮੁੰਬਈ, 18 ਅਕਤੂਬਰ - ਇਨਫੋਰਸਮੈਂਟ ਡਾਇਰੈਕਟੋਰੇਟ ਨੇ ਐਨ.ਸੀ.ਪੀ ਆਗੂ ਪ੍ਰਫੁੱਲ ਪਟੇਲ ਨੂੰ ਦਾਊਦ ਇਬਰਾਹੀਮ ਦੇ ਨਜ਼ਦੀਕੀ ਇਕਬਾਲ ਮਿਰਚੀ ਨਾਲ ਜੁੜੇ ਮਨੀ ਲਾਂਡਰਿੰਗ ਦੇ ਮਾਮਲੇ ਵਿਚ...
ਹਰਿਆਣਾ 'ਚ ਅੱਜ ਭਾਜਪਾ ਦੇ ਦਿੱਗਜ ਕਰਨਗੇ ਚੋਣ ਪ੍ਰਚਾਰ
. . .  about 3 hours ago
ਨਵੀਂ ਦਿੱਲੀ, 18 ਅਕਤੂਬਰ - ਹਰਿਆਣਾ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ, ਜਨਰਲ ਵੀ.ਕੇ ਸਿੰਘ ਅਤੇ ਹੇਮਾ ਮਾਲਿਨੀ ਹਰਿਆਣਾ...
ਸਕੂਲ ਬੱਸ ਪਲਟਣ ਕਾਰਨ 5 ਬੱਚੇ ਜ਼ਖਮੀ
. . .  about 4 hours ago
ਭੋਪਾਲ, 18 ਅਕਤੂਬਰ - ਮੱਧ ਪ੍ਰਦੇਸ਼ ਦੇ ਹੌਸ਼ੰਗਾਬਾਦ ਵਿਖੇ ਇੱਕ ਨਿੱਜੀ ਸਕੂਲ ਦੀ ਬੱਸ ਪਲਟਣ ਕਾਰਨ 5 ਬੱਚੇ ਜ਼ਖਮੀ ਹੋ ਗਏ। ਹਾਦਸੇ ਤੋਂ ਬਾਅਦ ਜ਼ਖਮੀ ਬੱਚਿਆ ਨੂੰ ਨੇੜੇ ਦੇ ਹਸਪਤਾਲ ਭਰਤੀ ਕਰਵਾਇਆ...
ਕੋਲੇ ਦੀ ਖਾਨ 'ਚ ਫਸੇ 2 ਵਿਅਕਤੀਆਂ ਦੀਆਂ ਲਾਸ਼ਾਂ ਬਰਾਮਦ
. . .  about 4 hours ago
ਕੋਲਕਾਤਾ, 18 ਅਕਤੂਬਰ - ਪੱਛਮੀ ਬੰਗਾਲ ਦੇ ਆਸਨਸੋਲ 'ਚ ਪੈਂਦੇ ਕੁਲਟੀ ਇਲਾਕੇ 'ਚ ਐਨ.ਡੀ.ਆਰ.ਐੱਫ ਨੇ ਕੋਲੇ ਦੀ ਖਾਨ 'ਚ ਫਸੇ 2 ਵਿਅਕਤੀਆਂ ਦੀਆਂ ਲਾਸ਼ਾਂ ਬਰਾਮਦ...
ਸੋਨੀਆ ਗਾਂਧੀ ਅੱਜ ਹਰਿਆਣਾ ਦੇ ਮਹਿੰਦਰਗੜ੍ਹ 'ਚ ਕਰਨਗੇ ਰੈਲੀ
. . .  about 4 hours ago
ਪ੍ਰਧਾਨ ਮੰਤਰੀ ਅੱਜ ਹਰਿਆਣਾ 'ਚ ਕਰਨਗੇ 2 ਰੈਲੀਆਂ
. . .  about 4 hours ago
ਪੀ.ਐਮ.ਸੀ ਬੈਂਕ ਖਾਤਾ ਧਾਰਕਾਂ ਦੇ ਬਚਾਅ ਲਈ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  about 5 hours ago
ਕੌਮਾਂਤਰੀ ਨਗਰ ਕੀਰਤਨ ਦੇਰ ਰਾਤ ਪੁੱਜਾ ਤਖ਼ਤ ਸ੍ਰੀ ਦਮਦਮਾ ਸਾਹਿਬ
. . .  about 5 hours ago
ਅੱਜ ਦਾ ਵਿਚਾਰ
. . .  about 5 hours ago
ਲੁਟੇਰਿਆ ਨੇ ਘਰ 'ਚ ਵੜ ਕੇ ਖੋਹਿਆ ਪੈਸਿਆਂ ਵਾਲਾ ਬੈਗ
. . .  1 day ago
ਪੰਜਾਬ ਸਰਕਾਰ ਵੱਲੋਂ ਕਸ਼ਮੀਰ ਵਿਚ ਮਾਰੇ ਗਏ ਵਪਾਰੀ ਦੇ ਵਾਰਸਾਂ ਅਤੇ ਜਖ਼ਮੀ ਦੇ ਇਲਾਜ ਲਈ ਮੁਆਵਜੇ ਦਾ ਐਲਾਨ
. . .  1 day ago
ਅੱਤਵਾਦੀਆ ਵਲੋਂ ਮਾਰੇ ਗਏ ਫਲਾਂ ਦੇ ਵਪਾਰੀ ਚਰਨਜੀਤ ਸਿੰਘ ਦੀ ਮ੍ਰਿਤਕ ਦੇਹ ਪਿੰਡ ਪੁੱਜੀ ਅਬੋਹਰ
. . .  1 day ago
ਮੋਟਰਸਾਈਕਲ ਸਵਾਰਾਂ ਨੇ ਦੁਕਾਨ 'ਤੇ ਕੀਤੇ ਫਾਇਰ
. . .  1 day ago
ਸੁਹਾਗਣਾਂ ਨੇ ਚੰਦਰਮਾ ਨਿਕਲਣ ਤੋਂ ਬਾਅਦ ਤੋੜਿਆ ਵਰਤ
. . .  1 day ago
ਕੌਮਾਂਤਰੀ ਨਗਰ ਕੀਰਤਨ 10:30 ਵਜੇ ਤੱਕ ਪੁੱਜੇਗਾ ਤਖਤ ਸ੍ਰੀ ਦਮਦਮਾ ਸਾਹਿਬ
. . .  1 day ago
ਚੋਣ ਕਮਿਸ਼ਨ ਵੱਲੋਂ ਇੱਕ ਵਿਅਕਤੀ ਤੋਂ ਕਰੋੜਾਂ ਦੀ ਨਕਦੀ ਬਰਾਮਦ
. . .  1 day ago
ਡਾ. ਰਾਜ ਸਿੰਘ ਡਿੱਬੀਪੁਰਾ ਦੇ ਹੱਕ 'ਚ ਅੱਜ ਬਿਕਰਮ ਜੀਤ ਸਿੰਘ ਮਜੀਠੀਆ ਨੇ ਕੀਤਾ ਚੋਣ ਪ੍ਰਚਾਰ
. . .  1 day ago
ਗੱਡੀ ਹੇਠ ਆ ਜਾਣ ਕਾਰਨ ਅਣਪਛਾਤੇ ਪ੍ਰਵਾਸੀ ਮਜ਼ਦੂਰ ਦੀ ਮੌਤ
. . .  1 day ago
ਚੰਦਰਯਾਨ 2 ਦੇ ਆਈ.ਆਈ.ਆਰ.ਐੱਸ ਪੇਲੋਡ ਤੋਂ ਚੰਨ ਦੀ ਸਤਹ ਦੀ ਲਈ ਗਈ ਤਸਵੀਰ ਆਈ ਸਾਹਮਣੇ
. . .  1 day ago
ਆਈ.ਐਨ.ਐਕਸ ਮੀਡੀਆ ਮਾਮਲਾ : 24 ਅਕਤੂਬਰ ਤੱਕ ਵਧੀ ਪੀ. ਚਿਦੰਬਰਮ ਦੀ ਈ.ਡੀ ਹਿਰਾਸਤ
. . .  1 day ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵੱਲੋਂ ਗੋਲੀਬਾਰੀ
. . .  1 day ago
ਹਿੰਦ-ਪਾਕਿ ਸਰਹੱਦ ਤੋਂ ਚਾਰ ਕਰੋੜ ਦੀ ਹੈਰਇਨ ਸਮੇਤ ਇੱਕ ਨਸ਼ਾ ਤਸਕਰ ਕਾਬੂ
. . .  1 day ago
ਹਿਮਾਚਲ ਦੇ ਕਈਆਂ ਜ਼ਿਲ੍ਹਿਆਂ 'ਚ ਬਾਰਸ਼ ਅਤੇ ਬਰਫ਼ਬਾਰੀ ਹੋਣ ਦੀ ਸੰਭਾਵਨਾ : ਮੌਸਮ ਵਿਭਾਗ
. . .  1 day ago
ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  1 day ago
ਪੀ.ਐਨ.ਬੀ ਘੋਟਾਲਾ : ਵੈਸਟਮਿੰਸਟਰ ਕੋਰਟ ਨੇ ਨੀਰਵ ਮੋਦੀ ਦੀ ਹਿਰਾਸਤ 'ਚ ਕੀਤੀ ਵਾਧਾ
. . .  1 day ago
ਰਾਜੇਸ਼ ਬਾਘਾ ਦੇ ਹੱਕ 'ਚ ਸੰਨੀ ਦਿਉਲ ਨੇ ਕੀਤਾ ਰੋਡ ਸ਼ੋਅ
. . .  1 day ago
ਅਕਾਲੀ ਕੌਂਸਲਰਾਂ ਅਤੇ ਸਿੱਖੀ ਪ੍ਰਚਾਰ ਸੇਵਾ ਸੁਸਾਇਟੀ ਦੇ ਨੁਮਾਇੰਦਿਆਂ ਵੱਲੋਂ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ
. . .  1 day ago
ਸਾਂਝਾ ਮੁਲਾਜ਼ਮ ਮੰਚ ਪੰਜਾਬ ਕੱਲ੍ਹ ਕੱਢੇਗਾ ਹਲਕਾ ਦਾਖਾ 'ਚ ਝੰਡਾ ਮਾਰਚ
. . .  1 day ago
ਜਦੋਂ ਸ਼ੇਰ ਦੇ ਵਾੜੇ 'ਚ ਵੜਿਆ ਨੌਜਵਾਨ, ਦਿੱਲੀ ਦੇ ਚਿੜੀਆ ਘਰ 'ਚ ਨਜ਼ਰ ਆਇਆ ਫ਼ਿਲਮੀ ਸੀਨ
. . .  1 day ago
ਦਿੱਲੀ 'ਚ 4 ਨਵੰਬਰ ਤੋਂ ਲਾਗੂ ਹੋਵੇਗੀ ਓਡ-ਈਵਨ ਯੋਜਨਾ- ਕੇਜਰੀਵਾਲ
. . .  1 day ago
ਪੀ. ਐੱਮ. ਸੀ. ਖਾਤਾ ਧਾਰਕਾਂ ਨਾਲ ਨਿਆਂ ਕਰੇ ਸਰਕਾਰ- ਮਨਮੋਹਨ ਸਿੰਘ
. . .  1 day ago
ਡੇਂਗੂ ਕਾਰਨ ਨੌਜਵਾਨ ਦੀ ਮੌਤ
. . .  1 day ago
ਭਾਜਪਾ ਅਰਥ ਵਿਵਸਥਾ ਦੇ 'ਡਬਲ ਇੰਜਣ' 'ਤੇ ਮੰਗਦੀ ਹੈ ਵੋਟ- ਡਾ. ਮਨਮੋਹਨ ਸਿੰਘ
. . .  about 1 hour ago
ਰੇਲੀਗੇਅਰ ਮਾਮਲਾ : ਨਿਆਇਕ ਹਿਰਾਸਤ 'ਚ ਭੇਜੇ ਗਏ ਮਲਵਿੰਦਰ ਅਤੇ ਸ਼ਵਿੰਦਰ
. . .  about 1 hour ago
ਬਾਘਾਪੁਰਾਣਾ : ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਵਲੋਂ ਦੋ ਦਿਨਾਂ 'ਕਲਮ ਛੋੜ' ਹੜਤਾਲ ਸ਼ੁਰੂ
. . .  about 1 hour ago
ਹਾਦਸੇ ਤੋਂ ਬਾਅਦ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ
. . .  about 1 hour ago
ਸੰਦੀਪ ਸੰਧੂ ਦੇ ਹੱਕ 'ਚ ਕੈਪਟਨ ਵਲੋਂ ਰੋਡ ਸ਼ੋਅ
. . .  8 minutes ago
ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨਾਲ ਮਿਲੇਗਾ ਪੀ. ਐੱਮ. ਸੀ. ਬੈਂਕ ਦੇ ਖਾਤਾ ਧਾਰਕਾਂ ਦਾ ਇੱਕ ਵਫ਼ਦ
. . .  1 day ago
ਡਿਪਟੀ ਕਮਿਸ਼ਨਰ ਵੱਲੋਂ ਕਰਤਾਰਪੁਰ ਸਾਹਿਬ ਦੇ ਦਰਸ਼ਨ ਲਈ ਫਾਰਮ ਜਾਰੀ
. . .  32 minutes ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 31 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਜ਼ਿੰਮੇਵਾਰੀ ਤੋਂ ਭੱਜਣਾ ਆਸਾਨ ਹੈ ਪਰ ਗ਼ੈਰ-ਜ਼ਿੰਮੇਵਾਰੀ ਦੇ ਸਿੱਟਿਆਂ ਤੋਂ ਬਚਣਾ ਅਸੰਭਵ ਹੈ। -ਜੋਜੀਆ ਚਾਰਲਸ

ਤਰਨਤਾਰਨ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਮੋਦੀ ਸਰਕਾਰ ਦਾ ਫੂਕਿਆ ਪੁਤਲਾ

ਗੋਇੰਦਵਾਲ ਸਾਹਿਬ, 15 ਸਤੰਬਰ (ਰੰਧਾਵਾ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਜ਼ਰੂਰੀ ਮੀਟਿੰਗ ਗੁਰਦੁਆਰਾ ਦਮਦਮਾ ਸਾਹਿਬ ਪਿੰਡੀਆ ਵਿਖੇ ਦਿਆਲ ਸਿੰਘ ਮੀਆਂਵਿੰਡ, ਕੁਲਵੰਤ ਸਿੰਘ ਭੈਲ ਦੀ ਪ੍ਰਧਾਨਗੀ ਹੇਠ ਹੋਈ | ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ 16 ਦੇਸ਼ਾਂ ਨਾਲ ਸਬੰਧਤ ਕਰ ਮੁਕਤ ਸਮਝੌਤੇ ਦੀ ਦਿੱਲੀ ਵਿਖੇ 14-15 ਸਤੰਬਰ ਨੂੰ ਹੋ ਰਹੀ ਮੀਟਿੰਗ ਦਾ ਸਖ਼ਤ ਵਿਰੋਧ ਕੀਤਾ | ਮੀਟਿੰਗ ਨੂੰ ਸੰਬੋਧਨ ਕਰਦਿਆਂ ਲਖਬੀਰ ਸਿੰਘ ਵੈਰੋਵਾਲ, ਇਕਬਾਲ ਸਿੰਘ, ਬਚਿੱਤਰ ਸਿੰਘ ਛਾਪੜੀ ਸਾਹਿਬ, ਸਵਿੰਦਰ ਸਿੰਘ ਵੇਈਾਪੂਈਾ ਨੇ ਕਿਹਾ ਕਿ ਮੋਦੀ ਸਰਕਾਰ ਦੀਆਂ ਕਿਸਾਨ ਮਜ਼ਦੂਰ ਤੇ ਛੋਟੇ ਦੁਕਾਨਦਾਰਾਂ ਨੂੰ ਪੂਰੀ ਤਰ੍ਹਾਂ ਤਬਾਹ ਕਰਨ ਦੀ ਨੀਤੀ ਿਖ਼ਲਾਫ਼ ਆਰ ਪਾਰ ਦੇ ਸੰਘਰਸ਼ ਵਿੱਢਣ ਦਾ ਐਲਾਨ ਕਰਦਿਆਂ ਕਿ ਵਿਸ਼ਵ ਵਪਾਰ ਸੰਸਥਾ ਤੇ ਵਿਸ਼ਵ ਬੈਂਕ ਦੇ ਦਬਾਅ ਹੇਠ ਮੋਦੀ ਸਰਕਾਰ 16 ਦੇਸ਼ਾਂ ਦੇ ਕਰ ਮੁਕਤ ਵਪਾਰ ਸਮਝੌਤੇ 'ਚ ਸ਼ਾਮਿਲ ਹੋ ਚੁੱਕੀ ਹੈ, ਜਿਸ ਤਹਿਤ ਇਨਾਂ ਦੇਸ਼ਾਂ ਵਿਚ ਪੈਦਾ ਹੁੰਦੀਆਂ ਫ਼ਲ, ਸਬਜ਼ੀਆਂ, ਦੁੱਧ ਅਤੇ ਚੌਲ ਦਾਲ, ਤੇਲ ਬੀਜ ਆਦਿ ਵਸਤਾਂ ਨੂੰ ਭਾਰਤ ਦੀ ਮੰਡੀ ਵਿਚ ਵੇਚਣ ਦੀ ਖੁੱਲ੍ਹ ਹੋਵੇਗੀ | ਇਸ ਮੌਕੇ ਪਰਮਜੀਤ ਸਿੰਘ, ਭਗਵਾਨ ਸਿੰਘ, ਸੁਖਜਿੰਦਰ ਸਿੰਘ, ਪ੍ਰਤਾਪ ਸਿੰਘ, ਦਵਿੰਦਰ ਸਿੰਘ ਮਾਲਚੱਕ, ਮੁਖਤਾਰ ਸਿੰਘ ਬਿਹਾਰੀਪੁਰ, ਦੁਸੰਧਾ ਸਿੰਘ ਫਾਜਲਪੁਰ,ਜਸਬੀਰ ਸਿੰਘ, ਸਤਨਾਮ ਸਿੰਘ, ਮੋਹਨ ਸਿੰਘ ਟਾਂਡਾ, ਗੁਰਬਰਿੰਦਰ ਸਿੰਘ, ਗੁਰਬਿੰਦਰ ਸਿੰਘ ਸੋਹਲ, ਹਰਭਜਨ ਸਿੰਘ ਧੂੰਦਾ ਆਦਿ ਆਗੂ ਹਾਜ਼ਰ ਸਨ |

ਧੋਖਾਧੜੀ ਕਰਨ 'ਤੇ ਇਕ ਵਿਅਕਤੀ ਖਿਲਾਫ਼ ਕੇਸ ਦਰਜ

ਤਰਨ ਤਾਰਨ, 15 ਸਤੰਬਰ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਚੋਹਲਾ ਸਾਹਿਬ ਦੀ ਪੁਲਿਸ ਨੇ ਇਕ ਵਿਅਕਤੀ ਨਾਲ ਧੋਖਾਧੜੀ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਖਿਲਾਫ਼ ਕੇਸ ਦਰਜ ਕੀਤਾ ਹੈ | ਐੱਸ.ਐੱਸ.ਪੀ. ਧਰੁਵ ਦਹੀਆ ਨੇ ਦੱਸਿਆ ਕਿ ਗੁਲਵਿੰਦਰ ਸਿੰਘ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਪ੍ਰੋ. ਵਲਟੋਹਾ ਦੀ ਅਗਵਾਈ ਹੇਠ ਅਕਾਲੀ ਦਲ (ਬ) ਦੀ ਭਰਤੀ ਰਿਕਾਰਡ ਤੋੜ ਹੋਈ-ਸਾਬਕਾ ਸਰਪੰਚ ਸ਼ੇਰ ਸਿੰਘ

ਖੇਮਕਰਨ, 15 ਸਤੰਬਰ (ਬਿੱਲਾ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਸ਼ੁਰੂ ਕੀਤੀ ਗਈ ਵਰਕਰਾਂ ਦੀ ਭਰਤੀ ਦੀ ਮੁਹਿੰਮ ਤਹਿਤ ਵਿਧਾਨ ਸਭਾ ਹਲਕਾ ਖੇਮਕਰਨ ਅੰਦਰ ਸਾਬਕਾ ਵਿਧਾਇਕ ਪ੍ਰੋ ਵਿਰਸਾ ਸਿੰਘ ਵਲਟੋਹਾ ਦੀ ਅਗਵਾਈ ਹੇਠ ਹਲਕੇ ਦੇ ਪਿੰਡ ਭੂਰਾ ਕਰੀਮਪੁਰਾ ਵਿਚ ਅਕਾਲੀ ਦਲ ਦੀ ...

ਪੂਰੀ ਖ਼ਬਰ »

ਕੇਂਦਰ ਦੀ ਮੋਦੀ ਸਰਕਾਰ ਨੇ ਦਿੱਤੀ ਸਿੱਖਾਂ ਨੂੰ ਵੱਡੀ ਰਾਹਤ-ਸੰਧੂ

ਤਰਨ ਤਾਰਨ, 15 ਸਤੰਬਰ (ਹਰਿੰਦਰ ਸਿੰਘ)¸ਕੇਂਦਰ ਦੀ ਮੋਦੀ ਸਰਕਾਰ ਨੇ ਕਾਲੀ ਸੂਚੀ ਦੇ ਨਾਂਅ 'ਤੇ ਆਪਣੀ ਮਾਤ ਭੂਮੀ ਤੋਂ ਦੂਰ ਰਹਿ ਰਹੇ ਸਿੱਖਾਂ ਨੂੰ ਵੱਡੀ ਰਾਹਤ ਦਿੱਤੀ ਹੈ | ਕਾਲੀ ਸੂਚੀ ਦੇ ਖ਼ਤਮ ਕਰਨ ਦੇ ਐਲਾਨ ਨਾਲ ਹੀ ਇਨ੍ਹਾਂ ਸਿੱਖਾਂ ਦਾ ਆਪਣੇ ਦੇਸ਼ ਵਿਚ ਆਉਣਾ ...

ਪੂਰੀ ਖ਼ਬਰ »

ਫੌਜ 'ਚ ਭਰਤੀ ਕਰਵਾਉਣ ਦੇ ਨਾਂਅ 'ਤੇ ਮਾਰੀ ਠੱਗੀ

ਤਰਨ ਤਾਰਨ, 15 ਸਤੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਝਬਾਲ ਦੀ ਪੁਲਿਸ ਨੇ ਫ਼ੌਜ ਵਿਚ ਭਰਤੀ ਕਰਵਾਉਣ ਦੇ ਨਾਂਅ 'ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਇਕ ਵਿਅਕਤੀ ਖਿਲਾਫ਼ ਕੇਸ ਦਰਜ ਕੀਤਾ ਹੈ | ਐੱਸ.ਐੱਸ.ਪੀ. ਧਰੁਵ ਦਹੀਆ ਨੇ ਦੱਸਿਆ ...

ਪੂਰੀ ਖ਼ਬਰ »

ਪਤਨੀ ਨਾਲ ਮਾਰਕੁੱਟ ਕਰਨ 'ਤੇ ਕੇਸ ਦਰਜ

ਤਰਨ ਤਾਰਨ, 15 ਸਤੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਝਬਾਲ ਦੀ ਪੁਲਿਸ ਨੇ ਇਕ ਵਿਅਕਤੀ ਵਲੋਂ ਆਪਣੀ ਪਤਨੀ ਨਾਲ ਮਾਰਕੁੱਟ ਕਰਨ ਅਤੇ ਬਿਨਾ ਤਲਾਕ ਦਿੱਤੇ ਦੂਸਰੀ ਔਰਤ ਨਾਲ ਰਹਿਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ | ਐੱਸ.ਐੱਸ.ਪੀ. ਧਰੁਵ ਦਹੀਆ ਨੇ ...

ਪੂਰੀ ਖ਼ਬਰ »

ਧੋਖੇ ਨਾਲ ਏ.ਟੀ.ਐੱਮ.'ਚੋਂ ਪੈਸੇ ਕਢਵਾਉਣ 'ਤੇ ਕੇਸ ਦਰਜ

ਤਰਨ ਤਾਰਨ, 15 ਸਤੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਧੋਖੇ ਨਾਲ ਏ.ਟੀ.ਐੱਮ. ਵਿਚੋਂ ਪੈਸੇ ਕਢਵਾਉਣ ਦੇ ਦੋਸ਼ ਹੇਠ ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਐੱਸ.ਐੱਸ.ਪੀ. ਧਰੁਵ ਦਹੀਆ ਨੇ ਦੱਸਿਆ ਕਿ ...

ਪੂਰੀ ਖ਼ਬਰ »

ਹਰਚਰਨਜੀਤ ਕੌਰ ਜ਼ਿਲ੍ਹਾ ਪ੍ਰੀਸ਼ਦ ਤਰਨ ਤਾਰਨ ਦੇ ਹੋਣਗੇ ਨਵੇਂ ਚੇਅਰਪਰਸਨ

ਤਰਨ ਤਾਰਨ, 15 ਸਤੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਵਿਚ 20 ਸੀਟਾਂ 'ਤੇ ਹੋਈ ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰਾਂ ਦੀ ਚੋਣ ਤੋਂ ਬਾਅਦ ਸਭ ਦੀਆਂ ਨਜ਼ਰਾਂ ਜ਼ਿਲ੍ਹਾ ਪ੍ਰੀਸ਼ਦ ਦੇ ਨਵੇਂ ਚੇਅਰਮੈਨਾਂ 'ਤੇ ਲੱਗੀਆਂ ਹੋਈਆਂ ਹਨ | ਭਾਵੇਂ ਕਿ ਅਕਾਲੀ ਸਰਕਾਰ ਦੇ ਸਮੇਂ ਵੀ ...

ਪੂਰੀ ਖ਼ਬਰ »

ਜਥੇ. ਬ੍ਰਹਮਪੁਰਾ ਦੀ ਸਿਹਤ 'ਚ ਹੋ ਰਿਹੈ ਲਗਾਤਾਰ ਸੁਧਾਰ

ਤਰਨ ਤਾਰਨ, 15 ਸਤੰਬਰ (ਹਰਿੰਦਰ ਸਿੰਘ)-ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਜਥੇ. ਰਣਜੀਤ ਸਿੰਘ ਬ੍ਰਹਮਪੁਰਾ ਜੋ ਕਿ ਇਸ ਵੇਲੇ ਪੀ.ਜੀ.ਆਈ. ਵਿਚ ਜੇਰੇ ਇਲਾਜ ਹਨ, ਦੀ ਸਿਹਤ ਵਿਚ ਲਗਾਤਾਰ ਸੁਧਾਰ ਹੋ ਰਿਹਾ ਹੈ | ਸਿੱਖ ਸਟੂਡੈਂਟ ਫੈੱਡਰੇਸ਼ਨ ਦੇ ...

ਪੂਰੀ ਖ਼ਬਰ »

ਰੰਜਿਸ਼ ਤਹਿਤ ਬੱਕਰੀਆਂ ਚਾਰ ਰਹੇ ਗ਼ਰੀਬ ਪਰਿਵਾਰ 'ਤੇ ਕਾਤਲਾਨਾ ਹਮਲਾ

ਖਡੂਰ ਸਾਹਿਬ, 15 ਸਤੰਬਰ (ਰਸ਼ਪਾਲ ਸਿੰਘ ਕੁਲਾਰ)-ਸਥਾਨਕ ਨਗਰ ਦੇ ਇਕ ਪ੍ਰੀਵਾਰ ਤੇ ਕਾਤਲਾਨਾ ਹਮਲਾ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਸਬ-ਡਵੀਜਨਲ ਹਸਪਤਾਲ ਖਡੂਰ ਸਾਹਿਬ ਵਿਖੇ ਜੇਰੇ ਇਲਾਜ ਗੁਰਮੁੱਖ ਸਿੰਘ ਪੁੱਤਰ ਬਿਹਾਰੀ ਲਾਲ ਵਾਸੀ ਖਡੂਰ ...

ਪੂਰੀ ਖ਼ਬਰ »

ਡਿੰਪਾ ਦੇ ਕਮੇਟੀ ਮੈਂਬਰ ਬਣਨ 'ਤੇ ਹਲਕੇ ਵਿਚ ਖ਼ੁਸ਼ੀ ਦੀ ਲਹਿਰ-ਜਸਵਿੰਦਰ ਸਿੰਘ ਸ਼ਾਹ

ਮੀਆਂਵਿੰਡ, 15 ਸਤੰਬਰ (ਗੁਰਪ੍ਰਤਾਪ ਸਿੰਘ ਸੰਧੂ)¸ਕਾਂਗਰਸ ਪਾਰਟੀ ਦਿੱਗਜ਼ ਲੀਡਰ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਦੇ ਪਾਰਲੀਮੈਂਟ ਵਿਚ ਨਿੱਜੀ ਜਨਤਕ ਸ਼ਿਕਾਇਤ, ਕਾਨੂੰਨ ਅਤੇ ਨਿਆਂ ਕਮੇਟੀ ਦੇ ਮੈਂਬਰ ਚੁਣੇ ਜਾਣ 'ਤੇ ਹਲਕਾ ਬਾਬਾ ਬਕਾਲਾ ਸਾਹਿਬ ਵਿਚ ਖ਼ੁਸ਼ੀ ਦੀ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀ ਵਲੋਂ ਕੇਂਦਰ ਸਰਕਾਰ ਦੇ ਪੁਤਲੇ ਫੂਕ ਕੇ 16 ਦੇਸ਼ਾਂ ਵਲੋਂ ਕੀਤੇ ਜਾ ਰਹੇ ਸਮਝੌਤੇ ਦਾ ਵਿਰੋਧ

ਤਰਨ ਤਾਰਨ, 15 ਸਤੰਬਰ (ਕੱਦਗਿੱਲ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਰਸੂਲਪੁਰ ਨਹਿਰਾਂ 'ਤੇ ਸੁਖਵਿੰਦਰ ਸਿੰਘ ਦੁਗਲਵਾਲਾ, ਸਤਨਾਮ ਸਿੰਘ ਮਾਣੋਚਾਲ੍ਹ ਤੇ ਸਲਵਿੰਦਰ ਸਿੰਘ ਜੀਊਬਾਲਾ ਦੀ ਪ੍ਰਧਾਨਗੀ ਵਿਚ ਇਕੱਠ ਕੀਤਾ | ਕੇਂਦਰ ਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਣ ...

ਪੂਰੀ ਖ਼ਬਰ »

ਜਥੇ. ਬ੍ਰਹਮਪੁਰਾ ਦੀ ਸਿਹਤ 'ਚ ਹੋ ਰਿਹੈ ਲਗਾਤਾਰ ਸੁਧਾਰ

ਤਰਨ ਤਾਰਨ, 15 ਸਤੰਬਰ (ਹਰਿੰਦਰ ਸਿੰਘ)-ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਜਥੇ. ਰਣਜੀਤ ਸਿੰਘ ਬ੍ਰਹਮਪੁਰਾ ਜੋ ਕਿ ਇਸ ਵੇਲੇ ਪੀ.ਜੀ.ਆਈ. ਵਿਚ ਜੇਰੇ ਇਲਾਜ ਹਨ, ਦੀ ਸਿਹਤ ਵਿਚ ਲਗਾਤਾਰ ਸੁਧਾਰ ਹੋ ਰਿਹਾ ਹੈ | ਸਿੱਖ ਸਟੂਡੈਂਟ ਫੈੱਡਰੇਸ਼ਨ ਦੇ ...

ਪੂਰੀ ਖ਼ਬਰ »

ਅਦਾਲਤ ਵਲੋਂ 2 ਵਿਅਕਤੀ ਭਗੌੜੇ ਕਰਾਰ

ਤਰਨ ਤਾਰਨ, 15 ਸਤੰਬਰ (ਪਰਮਜੀਤ ਜੋਸ਼ੀ)-ਅਦਾਲਤ 'ਚ ਚੱਲ ਰਹੇ ਕੇਸ ਦੌਰਾਨ ਹਾਜ਼ਰ ਨਾ ਹੋਣ 'ਤੇ ਅਦਾਲਤ ਵਲੋਂ 2 ਵਿਅਕਤੀਆਂ ਨੂੰ ਭਗੌੜਾ ਕਰਾਰ ਦਿੱਤਾ ਗਿਆ ਹੈ | ਐੱਸ.ਐੱਸ.ਪੀ. ਧਰੁਵ ਦਹੀਆ ਨੇ ਦੱਸਿਆ ਕਿ ਰਾਜ ਕੁਮਾਰ ਪੁੱਤਰ ਸੁਭਾਸ਼ ਚੰਦਰ ਵਾਸੀ ਮਕਾਨ ਨੰਬਰ 221 ਪਿੰਡ ਸਭਰਾ ...

ਪੂਰੀ ਖ਼ਬਰ »

ਸੀ. ਐੱਚ. ਸੀ. ਕਸੇਲ ਵਿਖੇ ਪੋਸ਼ਣ ਮਹੀਨੇ ਤਹਿਤ ਸੈਮੀਨਾਰ ਕਰਵਾਇਆ

ਝਬਾਲ, 15 ਸਤੰਬਰ (ਸੁਖਦੇਵ ਸਿੰਘ)-ਸਰਕਾਰ ਵਲੋਂ ਮਨਾਏ ਜਾ ਰਹੇ ਪੋਸ਼ਣ ਮਾਂਹ ਤਹਿਤ ਸੀ.ਐੱਚ.ਸੀ ਕਸੇਲ ਵਿਖੇ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਬਲਵਿੰਦਰ ਸਿੰਘ ਨੇ ਕਿਸ਼ੌਰ ਅਵਸਥਾ ਵਿਚ ਆਉਣ ਵਾਲੀਆਂ ਸਮੱਸਿਆਵਾਂ ਪ੍ਰਤੀ ਜਾਗਰੂਕ ...

ਪੂਰੀ ਖ਼ਬਰ »

ਬਿਜਲੀ ਕਾਮਿਆਂ ਦੀ ਏਟਕ ਜਥੇਬੰਦੀ ਦੀ ਸਰਕਲ ਕਾਨਫ਼ਰੰਸ 4 ਅਕਤੂਬਰ ਨੂੰ ਤਿਆਰੀਆਂ ਸਬੰਧੀ ਕੀਤੀ ਮੀਟਿੰਗ

ਤਰਨ ਤਾਰਨ, 15 ਸਤੰਬਰ (ਹਰਿੰਦਰ ਸਿੰਘ)¸ਬਿਜਲੀ ਕਾਮਿਆਂ ਦੀ ਜਥੇਬੰਦੀ ਪੀ.ਐੱਸ.ਈ.ਬੀ. ਇੰਪਲਾਈਜ਼ ਫੈੱਡਰੇਸ਼ਨ ਏਟਕ ਪੰਜਾਬ 41 ਦੀ ਸੂਬਾ ਵਰਕਿੰਗ ਕਮੇਟੀ ਦੇ ਫ਼ੈਸਲੇ ਮੁਤਾਬਿਕ ਸਾਰੇ ਪੰਜਾਬ ਵਿਚ ਹੋ ਰਹੀਆਂ ਸਰਕਲ ਕਾਨਫਰੰਸਾਂ ਦੀ ਕੜੀ ਵਜੋਂ ਸਥਾਨਿਕ ਸਰਕਲ ਦੀ ਜਥੇਬੰਦਕ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ

ਸੁਰ ਸਿੰਘ, 15 ਸਤੰਬਰ (ਧਰਮਜੀਤ ਸਿੰਘ)-ਨੇੜ੍ਹਲੇ ਪਿੰਡ ਪੂਹਲਾ ਸਥਿਤ ਇਤਿਹਾਸਕ ਗੁਰਦੁਆਰਾ ਜਨਮ ਅਸਥਾਨ ਸ਼ਹੀਦ ਭਾਈ ਤਾਰੂ ਸਿੰਘ ਜੀ ਵਿਖੇ ਪੁੰਨਿਆ ਲੰਗਰ ਸੇਵਾ ਸੁਸਾਇਟੀ ਵਲੋਂ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ...

ਪੂਰੀ ਖ਼ਬਰ »

ਐਾਟੀ ਕੁਰੱਪਸ਼ਨ ਸੁਸਾਇਟੀ ਦੀ ਵਿਸ਼ੇਸ਼ ਮੀਟਿੰਗ ਹੋਈ

ਤਰਨ ਤਾਰਨ, 15 ਸਤੰਬਰ (ਪਰਮਜੀਤ ਜੋਸ਼ੀ)¸ਐਾਟੀ ਕੁਰੱਪਸ਼ਨ ਸੁਸਾਇਟੀ ਦੀ ਇਕ ਵਿਸ਼ੇਸ਼ ਮੀਟਿੰਗ ਤਰਨ ਤਾਰਨ ਵਿਖੇ ਸੂਬਾ ਪ੍ਰਧਾਨ ਬਿਕਰਮਜੀਤ ਸਿੰਘ ਸਾਹਿਲ ਦੀ ਅਗਵਾਈ ਹੇਠ ਕੀਤੀ ਗਈ, ਜਿਸ ਵਿਚ ਸੂਬਾ ਪ੍ਰਧਾਨ ਸਾਹਿਲ ਨੇ ਕਿਹਾ ਕਿ ਸਰਕਾਰ ਭਿ੍ਸ਼ਟਾਚਾਰ ਮਾਫ਼ੀਆ ਅਤੇ ...

ਪੂਰੀ ਖ਼ਬਰ »

ਮਹਾਰਾਜਾ ਰਣਜੀਤ ਸਿੰਘ ਸਕੂਲ ਵਿਖੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕਰਵਾਏ ਮੁਕਾਬਲੇ

ਤਰਨ ਤਾਰਨ, 15 ਸਤੰਬਰ (ਲਾਲੀ ਕੈਰੋਂ)-ਸ਼੍ਰੋਮਣੀ ਗੁ: ਪ੍ਰ: ਕਮੇਟੀ ਅਧੀਨ ਚੱਲ ਰਹੀ ਨਾਮਵਰ ਵਿਦਿਅਕ ਸੰਸਥਾ ਮਹਾਰਾਜਾ ਰਣਜੀਤ ਸਿੰਘ ਪਬਲਿਕ ਸੀ: ਸੈ; ਸਕੂਲ ਤਰਨ ਤਾਰਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਾਈ ਗੋਬਿੰਦ ਸਿੰਘ ...

ਪੂਰੀ ਖ਼ਬਰ »

ਪਿੰਡ ਠੱਠੀਆਂ ਖੁਰਦ ਵਿਖੇ ਕਿਸਾਨ ਸੰਘਰਸ਼ ਕਮੇਟੀ ਦੀ ਇਕਾਈ ਦੀ ਚੋਣ ਭੁਪਿੰਦਰ ਸਿੰਘ ਪ੍ਰਧਾਨ ਅਤੇ ਗੁਰਦਿਆਲ ਸਿੰਘ ਜਨਰਲ ਸਕੱਤਰ ਚੁਣੇ

ਹਰੀਕੇ ਪੱਤਣ, 15 ਸਤੰਬਰ (ਸੰਜੀਵ ਕੁੰਦਰਾ)-ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਮੀਟਿੰਗ ਪਿੰਡ ਠੱਠੀਆਂ ਖੁਰਦ ਵਿਖੇ ਹੋਈ | ਜਿਸ ਵਿਚ ਪਿੰਡ ਠੱਠੀਆਂ ਖੁਰਦ ਕਮੇਟੀ ਦੀ ਚੋਣ ਕੀਤੀ ਗਈ | ਜਿਸ ਵਿਚ ਭੁਪਿੰਦਰ ਸਿੰਘ ਪ੍ਰਧਾਨ, ਗੁਰਦਿਆਲ ਸਿੰਘ ਜਨਰਲ ਸਕੱਤਰ ਤੇ ਸਤਨਾਮ ਸਿੰਘ ...

ਪੂਰੀ ਖ਼ਬਰ »

ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਗੋਇੰਦਵਾਲ ਸਾਹਿਬ ਦੇ ਵਿਦਿਆਰਥੀਆਂ ਦਾ ਜਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ

ਗੋਇੰਦਵਾਲ ਸਾਹਿਬ, 15 ਸਤੰਬਰ (ਵਰਿੰਦਰ ਸਿੰਘ ਰੰਧਾਵਾ)¸4 ਤੋਂ 6 ਸਤੰਬਰ 2019 ਨੂੰ 65ਵੀਆਂ ਪੰਜਾਬ ਸਕੂਲ ਖੇਡਾਂ ਜ਼ਿਲ੍ਹਾ ਪੱਧਰ 'ਤੇ ਕਰਵਾਈਆਂ ਗਈਆਂ, ਜਿੰਨਾਂ ਵਿਚ ਜ਼ੋਨ ਲੈਵਲ ਤੋਂ ਜੇਤੂ ਰਹੇ ਵਿਦਿਆਰਥੀਆਂ ਨੇ ਹਿੱਸਾ ਲਿਆ | ਇਨ੍ਹਾਂ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ...

ਪੂਰੀ ਖ਼ਬਰ »

ਗੁਰਦੁਆਰਾ ਡੇਹਰਾ ਸਾਹਿਬ ਵਿਖੇ ਮਨਾਈ ਜਾ ਰਹੀ ਮਹਾਂ ਸ਼ਤਾਬਦੀ ਦੇ ਪ੍ਰਚਾਰ ਲਈ ਤਿਆਰ ਕੀਤੀ ਡੈਮੋ ਗੱਡੀ ਪ੍ਰਚਾਰ ਲਈ ਰਵਾਨਾ

ਫਤਿਆਬਾਦ, 15 ਸਤੰਬਰ (ਹਰਵਿੰਦਰ ਸਿੰਘ ਧੂੰਦਾ)¸ਸਿੱਖ ਧਰਮ ਦੇ ਬਾਨੀ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਮਨਾਏ ਜਾ ਰਹੇ ਸ਼ਤਾਬਦੀ ਸਮਾਗਮ ਜੋ ਕਿ ਬਾਬਾ ਲੱਖਾ ਸਿੰਘ ਜੀ ਕੋਟੇ ਵਾਲਿਆਂ ਦੀ ਰਹਿਨੁਮਾਈ ਹੇਠ ਗੁਰਦੁਆਰਾ ਡੇਹਰਾ ਸਾਹਿਬ ...

ਪੂਰੀ ਖ਼ਬਰ »

ਪੰਜਾਬ ਸਰਕਾਰ ਨੌਜਵਾਨਾਂ ਨੂੰ ਸਮਾਰਟ ਫ਼ੋਨ ਦੇਣ ਦਾ ਵਾਅਦਾ ਜਲਦੀ ਪੂਰਾ ਕਰੇਗੀ -ਚੇਅਰਮੈਨ ਸਾਹਬੀ

ਮੀਆਂਵਿੰਡ, 15 ਸਤੰਬਰ (ਗੁਰਪ੍ਰਤਾਪ ਸਿੰਘ ਸੰਧੂ)¸ਹਲਕਾ ਬਾਬਾ ਬਕਾਲਾ ਸਾਹਿਬ ਦੀ ਵਾਗਡੋਰ ਸੰਭਾਲ ਰਹੇ ਬਲਾਕ ਸੰਮਤੀ ਖਡੂਰ ਸਾਹਿਬ ਦੇ ਚੇਅਰਮੈਨ ਨਿਰਵੈਰ ਸਿੰਘ ਸਾਹਬੀ ਭਲਾਈਪੁਰ ਆਪਣੇ ਦਫ਼ਤਰ ਰੋਜ਼ਾਨਾ ਹਲਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਦੇ ਨਾਲ-ਨਾਲ ...

ਪੂਰੀ ਖ਼ਬਰ »

ਭਾਰਤੀ ਕਮਿਊਨਿਸਟ ਪਾਰਟੀ ਵਲੋਂ 19 ਦੀ ਖਡੂਰ ਸਾਹਿਬ ਕਾਨਫ਼ਰੰਸ ਦੀਆਂ ਤਿਆਰੀਆਂ ਜ਼ੋਰਾਂ 'ਤੇ-ਕਾ: ਦਦੇਹਰ

ਤਰਨ ਤਾਰਨ, 15 ਸਤੰਬਰ (ਲਾਲੀ ਕੈਰੋਂ)-ਭਾਰਤੀ ਕਮਿਊਨਿਸਟ ਪਾਰਟੀ ਦੇ ਜ਼ਿਲ੍ਹਾ ਕਾਰਜਕਾਰੀ ਕਮੇਟੀ ਦੇ ਮੈਂਬਰ ਕਾ: ਬਲਵਿੰਦਰ ਸਿੰਘ ਦਦੇਹਰ ਸਾਹਿਬ ਨੇ ਦੱਸਿਆ ਕਿ ਪੰਜਾਬ ਦੀਆਂ ਦੋ ਰਿਵਾਇਤੀ ਪਾਰਟੀਆਂ ਕਾਂਗਰਸ ਅਤੇ ਅਕਾਲੀ ਭਾਜਪਾ ਗਠਜੋੜ ਚੋਣਾਂ ਵੇਲੇ ਗੁਰੂ ਪੀਰਾਂ ...

ਪੂਰੀ ਖ਼ਬਰ »

ਰਛਪਾਲ ਸਿੰਘ ਨੇ ਸੈਂਟਰ ਹੈੱਡ ਟੀਚਰ ਵਜੋਂ ਅਹੁਦਾ ਸੰਭਾਲਿਆ

ਸਰਹਾਲੀ ਕਲਾਂ, 15 ਸਤੰਬਰ (ਅਜੈ ਸਿੰਘ ਹੁੰਦਲ)-ਬਲਾਕ ਐਲੀਮੈਂਟਰੀ ਸਿੱਖਿਆ ਚੋਹਲਾ ਸਾਹਿਬ ਦੇ ਸੈਂਟਰ ਸਕੂਲ ਸਰਕਾਰੀ ਐਲੀਮੈਂਟਰੀ ਸਕੂਲ ਸਰਹਾਲੀ ਵਿਖੇ ਰਛਪਾਲ ਸਿੰਘ ਨੇ ਸੈਂਟਰ ਹੈੱਡ ਟੀਚਰ ਵਜੋਂ ਅਹੁਦਾ ਸੰਭਾਲਿਆ | ਇਸ ਮੌਕੇ ਅਧਿਆਪਕ ਸਤਿੰਦਰ ਸਿੰਘ ਠੱਠੀਆਂ ...

ਪੂਰੀ ਖ਼ਬਰ »

ਮੁੰਡਾ ਪਿੰਡ ਨੇ ਘੜਕਾ ਦੀ ਕਬੱਡੀ ਟੀਮ ਨੂੰ ਹਰਾ ਕੇ ਜਿੱਤਿਆ ਫਾਈਨਲ ਮੈਚ ਸਰਪੰਚ ਵਲੋਂ ਇਨਾਮਾਂ ਦੀ ਵੰਡ

ਫਤਿਆਬਾਦ, 15 ਸਤੰਬਰ (ਹਰਵਿੰਦਰ ਸਿੰਘ ਧੂੰਦਾ)¸ਪਿੰਡ ਮੁੰਡਾ ਪਿੰਡ ਵਿਖੇ ਸਰਪੰਚ ਬਲਦੇਵ ਸਿੰਘ ਮੁੰਡਾ ਪਿੰਡ ਅਤੇ ਜੱਸਾ ਸਿੰਘ ਡੇਹਰੀ ਵਾਲੇ ਦੀ ਅਗਵਾਈ ਹੇਠ ਬਾਬਾ ਸੋਭਾ ਸਿੰਘ ਸਪੋਰਟਸ ਕਲੱਬ ਮੁੰਡਾ ਪਿੰਡ ਦੇ ਪ੍ਰਬੰਧਕਾਂ ਵਲੋਂ 52 ਕਿਲੋ ਵਜਨ ਦੀਆਂ ਕਬੱਡੀ ਟੀਮਾਂ ਦੇ ...

ਪੂਰੀ ਖ਼ਬਰ »

ਹਲਕਾ ਵਿਧਾਇਕ ਦੀ ਅਗਵਾਈ ਹੇਠ ਬਲਾਕ 'ਚ ਵਿਕਾਸ ਤੇ ਕਾਂਗਰਸ ਦੀ ਮਜ਼ਬੂਤੀ ਲਈ ਯਤਨਸ਼ੀਲ ਰਹਾਂਗਾ-ਰਾਣਾ ਗੰਡੀਵਿੰਡ

ਝਬਾਲ, 15 ਸਤੰਬਰ (ਸਰਬਜੀਤ ਸਿੰਘ)-ਤਰਨ ਤਾਰਨ ਹਲਕੇ ਦੇ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਵਲੋਂ ਸੌਾਪੀ ਗਈ ਜਿੰਮੇਵਾਰੀ ਨੂੰ ਨਿਭਾਉਣ ਲਈ ਬਲਾਕ ਅਧੀਨ ਪੈਂਦੇ ਪਿੰਡਾਂ ਦਾ ਵਧੇਰੇ ਵਿਕਾਸ ਕਰਵਾ ਕੇ ਲੋਕਾਂ ਨੂੰ ਸ਼ਹਿਰਾਂ ਵਾਲੀਆਂ ਸਹੂਲਤਾ ਦੇਣ ਤੋਂ ਇਲਾਵਾ ਕਾਂਗਰਸ ...

ਪੂਰੀ ਖ਼ਬਰ »

ਵਿਧਾਇਕ ਸਿੱਕੀ ਦੀ ਅਗਵਾਈ ਹੇਠ ਹਲਕੇ ਦੇ ਵਿਕਾਸ ਜੰਗੀ ਪੱਧਰ 'ਤੇ ਜਾਰੀ-ਰਾਜਾ ਜਹਾਂਗੀਰ

ਖਡੂਰ ਸਾਹਿਬ, 15 ਸਤੰਬਰ (ਰਸ਼ਪਾਲ ਸਿੰਘ ਕੁਲਾਰ)-ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਵਿਧਾਇਕ ਰਮਨਜੀਤ ਸਿੰਘ ਸਿੱਕੀ ਵਲੋਂ ਹਲਕੇ ਦੇ ਵਿਕਾਸ ਜੰਗੀ ਪੱਧਰ 'ਤੇ ਕਰਵਾਏ ਜਾ ਰਹੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜਤਿੰਦਰ ਸਿੰਘ ਰਾਜਾ ਮੈਂਬਰ ਪੰਚਾਇਤ ਜਹਾਂਗੀਰ ...

ਪੂਰੀ ਖ਼ਬਰ »

ਜ਼ਿਲ੍ਹਾ ਕੋਆਰਡੀਨੇਟਰ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਤੇ ਮੁੱਖ ਅਧਿਆਪਕ ਨਵਦੀਪ ਸਿੰਘ ਨੂੰ ਸਟੇਟ ਐਵਾਰਡ ਮਿਲਣ 'ਤੇ ਕੀਤਾ ਸਨਮਾਨਿਤ

ਤਰਨ ਤਾਰਨ, 15 ਸਤੰਬਰ (ਲਾਲੀ ਕੈਰੋਂ)¸ਤਰਨ ਤਾਰਨ ਤੋਂ ਜ਼ਿਲ੍ਹਾ ਕੋਆਰਡੀਨੇਟਰ ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ ਨਵਦੀਪ ਸਿੰਘ ਨੂੰ ਸਟੇਟ ਅਵਾਰਡ ਮਿਲਣ ਤੇ ਅੱਜ ਪੇਂਡੂ ਵਿਕਾਸ ਭਵਨ ਵਿਖੇ ਇਕ ਸਾਦਾ ਸਮਾਰੋਹ ਵਿਚ ਜ਼ਿਲ੍ਹਾ ਸਿੱਖਿਆ ਅਫ਼ਸਰ ਕੰਵਲਜੀਤ ਸਿੰਘ, ਉੱਪ ...

ਪੂਰੀ ਖ਼ਬਰ »

ਮੈਡਮ ਸ਼ਰਮੀਲੀ ਨੇ ਪਦ-ਉੱਨਤ ਹੋਣ ਉਪਰੰਤ ਸੰਭਾਲਿਆ ਪੰਡੋਰੀ ਸਿਧਵਾਂ ਸੈਂਟਰ ਹੈੱਡ ਟੀਚਰ ਦਾ ਅਹੁਦਾ

ਤਰਨ ਤਾਰਨ, 15 ਸਤੰਬਰ (ਲਾਲੀ ਕੈਰੋਂ)¸ਸਾਲ 2002 ਨੂੰ ਨਿਯੁਕਤ ਹੋ ਕੇ ਈ.ਟੀ.ਟੀ. ਅਧਿਆਪਕਾ ਤੋਂ ਸਰਕਾਰੀ ਨੌਾਕਰੀ ਸ਼ੁਰੂ ਕਰ ਕੇ 2016 ਵਿਚ ਬਤੌਰ ਮੁੱਖ ਅਧਿਆਪਕਾ ਪਦ-ਉੱਨਤ ਹੋਣ ਵਾਲੇ ਮੈਡਮ ਸ਼ਰਮੀਲੀ, ਸਰਕਾਰੀ ਐਲੀਮੈਂਟਰੀ ਸਕੂਲ ਰੈਸ਼ੀਆਣਾ ਨੂੰ ਸਿੱਖਿਆ ਵਿਭਾਗ ਵਲੋਂ ...

ਪੂਰੀ ਖ਼ਬਰ »

ਰਾਤ ਸਮੇਂ ਹਥਿਆਰਬੰਦ ਵਿਅਕਤੀਆਂ ਨੇ ਘਰ ਅੰਦਰ ਦਾਖ਼ਲ ਹੋ ਕੇ ਵਿਧਵਾ ਔਰਤ ਨੂੰ ਗੋਲੀਆਂ ਨਾਲ ਕੀਤਾ ਜ਼ਖ਼ਮੀ

ਝਬਾਲ, 15 ਸਤੰਬਰ (ਸੁਖਦੇਵ ਸਿੰਘ)-ਥਾਣਾ ਝਬਾਲ ਅਧੀਨ ਆਉਂਦੇ ਪਿੰਡ ਐਮਾ ਖ਼ੁਰਦ ਵਿਖੇ ਬੀਤੀ ਰਾਤ ਅਣਪਛਾਤੇ ਵਿਅਕਤੀਆਂ ਨੇ ਇਕ ਘਰ ਅੰਦਰ ਦਾਖ਼ਲ ਹੋ ਕੇ ਗੋਲੀਆਂ ਨਾਲ ਇਕ ਵਿਧਵਾ ਔਰਤ ਨੂੰ ਗੰਭੀਰ ਰੂਪ ਵਿਚ ਜ਼ਖ਼ਮੀ ਕਰ ਦਿੱਤਾ, ਜਿਸ ਨੂੰ ਪਰਿਵਾਰਕ ਮੈਂਬਰਾਂ ਨੇ ਜੇਰੇ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਅਕੈਡਮੀ ਵਿਖੇ ਗਤਕਾ ਟੂਰਨਾਮੈਂਟ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਤਰਨ ਤਾਰਨ, 15 ਸਤੰਬਰ (ਲਾਲੀ ਕੈਰੋਂ)-ਬਾਬਾ ਜਗਤਾਰ ਸਿੰਘ ਤੇ ਬਾਬਾ ਮਹਿੰਦਰ ਸਿੰਘ ਕਾਰ ਸੇਵਾ ਵਾਲੇ ਦੀ ਸਰਪ੍ਰਤੀ ਹੇਠ ਚੱਲ ਰਹੀ ਵਿਦਿਅਕ ਸੰਸਥਾ ਗੁਰੂ ਨਾਨਕ ਦੇਵ ਅਕੈਡਮੀ ਝਬਾਲ ਰੋਡ ਤਰਨ ਤਾਰਨ ਵਿਖੇ 65ਵੀਂ ਜ਼ਿਲ੍ਹਾ ਸਕੂਲ ਖੇਡਾਂ (ਗਤਕਾ ਟੂਰਨਾਮੈਂਟ) ਕਰਾਉਣ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਲੋਂ ਹਲਕਾ ਖੇਮਕਰਨ 'ਚ ਸਰਗਰਮੀਆਂ ਤੇਜ਼

ਅਮਰਕੋਟ, 15 ਸਤੰਬਰ (ਭੱਟੀ)-ਪੰਜਾਬ ਪ੍ਰਧਾਨ ਭਗਵੰਤ ਮਾਨ ਦੇ ਨਿਰਦੇਸ਼ ਤਹਿਤ ਬਿਜਲੀ ਅੰਦੋਲਣ ਤੇ ਆਪ ਆਰਮੀ ਮੈਂਬਰਸ਼ਿਪ ਦੇ ਸਬੰਧ 'ਚ ਹਲਕਾ ਖੇਮਕਰਨ ਦੀ ਮੀਟਿੰਗ ਅਬਜਰਵਰ ਗੁਰਪ੍ਰਤਾਪ ਸਿੰਘ ਸੰਧੂ ਦੀ ਅਗਵਾਈ ਵਿਚ ਹੋਈ, ਜਿਸ 'ਚ ਬਿਜਲੀ ਅੰਦੋਲਨ ਲਈ ਹਲਕੇ ਦੇ 5 ਜੋਨ ਬਣਾ ...

ਪੂਰੀ ਖ਼ਬਰ »

ਵਿਦਿਆਰਥੀਆਂ, ਅਧਿਆਪਕਾਂ ਤੇ ਨਗਰ ਕੌਾਸਲ ਪੱਟੀ ਵਲੋਂ 'ਸਵੱਛਤਾ ਹੀ ਸੇਵਾ ਮੁਹਿੰਮ' ਤਹਿਤ ਰੈਲੀ ਕੱਢੀ

ਪੱਟੀ, 15 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)-'ਸਵੱਛਤਾ ਹੀ ਸੇਵਾ ਮੁਹਿੰਮ' ਤਹਿਤ ਜ਼ਿਲ੍ਹੇ ਤਰਨਤਾਰਨ ਦੇ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਕਾਰਜ ਸਾਧਕ ਅਫਸਰ ਨਗਰ ਕੌਾਸਲ ਪੱਟੀ ਅਨਿਲ ਚੌਪੜਾ ਦੀ ਨਿਗਰਾਨੀ ਹੇਠ ਸਰਕਾਰੀ ...

ਪੂਰੀ ਖ਼ਬਰ »

ਸੰਗਤਾਂ ਦੇ ਸਹਿਯੋਗ ਨਾਲ ਕਾਰ ਸੇਵਾ ਨਿਰੰਤਰ ਚੱਲਦੀ ਹੈ-ਬਾਬਾ ਪਿ੍ਤਪਾਲ ਸਿੰਘ

ਤਰਨ ਤਾਰਨ, 15 ਸਤੰਬਰ (ਹਰਿੰਦਰ ਸਿੰਘ)-ਕਾਰ ਸੇਵਾ ਵਾਲੇ ਬਾਬਾ ਬਸਤਾ ਸਿੰਘ ਜੀ ਅਤੇ ਬਾਬਾ ਕਰਤਾਰ ਸਿੰਘ ਕੈਰੋਂ ਵਾਲੇ ਜੀ ਦੀ ਯਾਦ ਵਿਚ ਬਣੇ ਗੁਰਦੁਆਰਾ ਗੁਰੂਸਰ ਸਾਹਿਬ (ਰਸੂਲਪੁਰ ਨਹਿਰਾਂ) ਦੇ ਮੁੱਖ ਸੇਵਾਦਾਰ ਬਾਬਾ ਪਿ੍ਤਪਾਲ ਸਿੰਘ ਜਿਹੜੇ ਇਸ ਅਸਥਾਨ ਦੀ ਕਾਰ ਸੇਵਾ ...

ਪੂਰੀ ਖ਼ਬਰ »

ਵੱਖ ਵੱਖ ਸੰਸਥਾਵਾਂ ਵਲੋਂ ਬਲਾਕ ਸੰਮਤੀ ਚੈਅਰਮੈਨ ਸਨਮਾਨਿਤ

ਸਰਾਏ ਅਮਾਨਤ ਖਾਂ, 15 ਸਤੰਬਰ (ਨਰਿੰਦਰ ਸਿੰਘ ਦੋਦੇ)-ਪਿੰਡ ਗੰਡੀਵਿੰਡ ਵਿਖੇ ਬਲਾਕ ਸੰਮਤੀ ਚੈਅਰਮੈਨ ਰਣਜੀਤ ਸਿੰਘ ਰਾਣਾ ਨੂੰ ਗੁਰਦੁਆਰਾ ਬਾਬਾ ਪੂਰਨ ਦਾਸ ਕਮੇਟੀ, ਸੰਤ ਬਾਬਾ ਪੂਰਨ ਦਾਸ ਪਬਲਿਕ ਸਕੂਲ ਅਤੇ ਸਮੂਹ ਗ੍ਰਾਮ ਪੰਚਾਇਤ ਗੰਡੀਵਿੰਡ ਵਲੋਂ ਗੁਰੂ ਘਰ ਦੀ ...

ਪੂਰੀ ਖ਼ਬਰ »

ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਨੁਸਾਰ ਸਬ ਜੇਲ੍ਹ ਪੱਟੀ ਵਿਚ ਯੋਗਾ ਕਰਵਾਇਆ

ਪੱਟੀ, 15 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)-ਜੱਜ ਮੈਡਮ ਪਰਵਿੰਦਰ ਕੌਰ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਨਤਾਰਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਬ ਜੇਲ੍ਹ ਪੱਟੀ ਦੇ ਸੁਪਰਡੈਂਟ ਵਿਜੇ ਕੁਮਾਰ ਅਤੇ ਅਸ਼ੋਕ ਕੁਮਾਰ ਪੀ. ਐੱਲ. ਵੀ. ਪੱਟੀ ਦੀ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕੈਰੋਂ ਵਿਚ ਪੋਸ਼ਣ ਅਭਿਆਨ ਸੈਮੀਨਾਰ ਕਰਵਾਇਆ

ਪੱਟੀ, 15 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)¸ਸਿਵਲ ਸਰਜਨ ਤਰਨ ਤਾਰਨ ਡਾ. ਅਨੂਪ ਕੁਮਾਰ ਵਲੋਂ ਮਿਲੀਆਂ ਹਦਾਇਤਾਂ ਅਨੁਸਾਰ ਸੀ.ਐੱਚ.ਸੀ. ਕੈਰੋਂ ਦੇ ਐੱਸ.ਐੱਮ.ਓ. ਡਾ. ਪਵਨ ਕੁਮਾਰ ਅਗਰਵਾਲ ਦੀ ਯੋਗ ਅਗਵਾਈ ਵਿਚ ਪੋਸ਼ਣ ਅਭਿਆਨ ਸੈਮੀਨਾਰ ਸਰਕਾਰੀ ਕੰਨਿਆ ਸੀਨੀਅਰ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਖੇਡਾਂ ਵਿਚ ਸੈਂਟਰਲ ਕਾਨਵੈਂਟ ਸਕੂਲ ਪੱਟੀ ਦੇ ਲੜਕਿਆਂ ਨੇ ਮਾਰੀਆਂ ਮੱਲਾਂ

ਪੱਟੀ, 15 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)¸ਜ਼ਿਲ੍ਹਾ ਪੱਧਰ ਦੀਆਂ ਖੇਡਾਂ ਵਿਚ ਸੈਂਟਰਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਪੱਟੀ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਡੀ.ਈ.ਓ. (ਸੈ.) ਸਤਨਾਮ ਸਿੰਘ, ਕੁਲਵਿੰਦਰ ਕੌਰ, ਜਸਵਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਖ਼ੂਨਦਾਨ ਸੇਵਾ ਸੁਸਾਇਟੀ ਵਲੋਂ ਸਿਵਲ ਸਰਜਨ ਸਨਮਾਨਿਤ

ਤਰਨ ਤਾਰਨ, 15 ਸਤੰਬਰ (ਹਰਿੰਦਰ ਸਿੰਘ)¸ਸ੍ਰੀ ਗੁਰੂ ਅਰਜਨ ਦੇਵ ਖੂਨਦਾਨ ਸੁਸਾਇਟੀ ਤਰਨ ਤਾਰਨ ਵਲੋਂ ਮੇਜਰ ਸਿੰਘ ਪ੍ਰਧਾਨ ਮੁਹੱਲਾ ਗੋਕਲਪੁਰਾ ਮੁਰਾਦਪੁਰਾ ਦੀ ਅਗਵਾਈ ਹੇਠ ਸਿਵਲ ਹਸਪਤਾਲ ਤਰਨ ਤਾਰਨ ਦੇ ਸਿਵਲ ਸਰਜਨ ਅਨੂਪ ਕੁਮਾਰ ਅਤੇ ਹਰਸਿਮਰਤ ਸਿੰਘ ਪੀ.ਏ. ਨੂੰ ...

ਪੂਰੀ ਖ਼ਬਰ »

ਅਮਰਪੁਰੀ ਸਕੂਲ ਦਾ ਜ਼ਿਲ੍ਹਾ ਪੱਧਰੀ ਮੁਕਾਬਲੇ 'ਚ ਸ਼ਾਨਦਾਰ ਪ੍ਰਦਰਸ਼ਨ

ਗੋਇੰਦਵਾਲ ਸਾਹਿਬ, 15 ਸਤੰਬਰ (ਵਰਿੰਦਰ ਸਿੰਘ ਰੰਧਾਵਾ)¸ਵਿਦਿਅਕ ਸੰਸਥਾ ਅਮਰਪੁਰੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਗੋਇੰਦਵਾਲ ਸਾਹਿਬ ਦੇ ਵਿਦਿਆਰਥੀਆਂ ਨੇ 65ਵੀਂ ਜਿਲ੍ਹਾ ਸਕੂਲ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਪੂਰੇ ਜ਼ਿਲੇ੍ਹ ਵਿਚ ਸੰਸਥਾ ਦਾ ਨਾਂਅ ...

ਪੂਰੀ ਖ਼ਬਰ »

ਧੂੰਦਾ ਛਬੀਲ ਕਮੇਟੀ ਵਲੋਂ ਕਵੀਸ਼ਰ ਭਗਵੰਤ ਸਿੰਘ ਸੂਰਵਿੰਡ ਨੂੰ ਕੀਤਾ ਸਨਮਾਨਿਤ

ਫਤਿਆਬਾਦ, 15 ਸਤੰਬਰ (ਹਰਵਿੰਦਰ ਸਿੰਘ ਧੂੰਦਾ)¸ਦੇਸ਼ਾਂ-ਵਿਦੇਸ਼ਾਂ ਵਿਚ ਕਵੀਸ਼ਰੀ ਰਾਹੀਂ ਨਾਮਣਾ ਖੱਟਣ ਵਾਲੇ ਕਵੀਸ਼ਰੀ ਜਗਤ ਦੇ ਚੜ੍ਹਦੇ ਸਿਤਾਰੇ ਭਾਈ ਭਗਵੰਤ ਭਗਵਾਨ ਸਿੰਘ ਦੇ ਕਵੀਸ਼ਰੀ ਜਥੇ ਨੂੰ ਪਿੰਡ ਧੂੰਦਾ ਦੀ ਧਾਰਮਿਕ ਸਮਾਗਮਾਂ ਦੌਰਾਨ ਠੰਡੇ ਜਲ ਦੀ ਸੇਵਾ ...

ਪੂਰੀ ਖ਼ਬਰ »

ਸ੍ਰੀ ਸਹਿਜ ਪਾਠ ਸੇਵਾ ਸੁਸਾਇਟੀ ਵਲੋਂ ਵਿਦਿਆਰਥੀਆਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ

ਹਰੀਕੇ ਪੱਤਣ, 15 ਸਤੰਬਰ (ਸੰਜੀਵ ਕੁੰਦਰਾ)-ਫੋਰ ਐੱਸ ਖ਼ਾਲਸਾ ਪਬਲਿਕ ਸਕੂਲ ਹਰੀਕੇ ਵਿਖੇ ਸ੍ਰੀ ਸਹਿਜ ਪਾਠ ਸੇਵਾ ਸੁਸਾਇਟੀ (ਲੁਧਿਆਣਾ) ਵਲੋਂ ਵਿਦਿਆਰਥੀਆਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ | ਇਸ ਮੌਕੇ ਭਾਈ ਸਤਵੰਤ ਸਿੰਘ ਵਲੋਂ ਵਿਦਿਆਰਥੀਆਂ ਨੂੰ ਪ੍ਰਸਨੈਲਿਟੀ ...

ਪੂਰੀ ਖ਼ਬਰ »

ਖੇਮਕਰਨ 'ਚ ਬਾਬਾ ਪੰਜ ਪੀਰ ਜੀ ਦੀ ਯਾਦ ਵਿਚ ਸਾਲਾਨਾ ਮੇਲਾ ਉਤਸ਼ਾਹ ਨਾਲ ਮਨਾਇਆ

ਖੇਮਕਰਨ, 15 ਸਤੰਬਰ (ਬਿੱਲਾ)-ਸਥਾਨਕ ਸ਼ਹਿਰ ਅੰਦਰ ਇਤਿਹਾਸਕ ਮਜਾਰ ਬਾਬਾ ਪੰਜ ਪੀਰ ਵਿਖੇ ਸਾਲਾਨਾ ਜੋੜ ਮੇਲਾ ਬੜੀ ਸ਼ਰਧਾ ਨਾਲ ਮੇਲਾ ਪ੍ਰਬੰਧਕ ਕਮੇਟੀ ਦੇ ਨੌਜਵਾਨ ਮੈਂਬਰਾਂ ਵਲੋਂ ਮਨਾਇਆ ਗਿਆ | ਬਾਬਾ ਜੀ ਦੀ ਮਜਾਰ ਨੂੰ ਬਹੁਤ ਸ਼ਾਨਦਾਰ ਰੰਗਦਾਰ ਲਾਈਟਾਂ ਨਾਲ ਤੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX