ਤਾਜਾ ਖ਼ਬਰਾਂ


ਭਾਜਪਾ 'ਚ ਸ਼ਾਮਲ ਹੋਏ ਕਰਤਾਰ ਸਿੰਘ ਭੜਾਨਾ
. . .  23 minutes ago
ਨਵੀਂ ਦਿੱਲੀ, 18 ਅਕਤੂਬਰ- ਬਹੁਜਨ ਸਮਾਜ ਪਾਰਟੀ (ਬਸਪਾ) ਦੇ ਨੇਤਾ ਕਰਤਾਰ ਸਿੰਘ ਭੜਾਨਾ ਅੱਜ ਭਾਜਪਾ 'ਚ ਸ਼ਾਮਲ ਹੋ ਗਏ। ਉਨ੍ਹਾਂ ਨੇ ਮੁਰੈਨਾ ਸੀਟ ਤੋਂ ਕੇਂਦਰੀ...
ਅਕਾਲੀ ਆਗੂ ਜਥੇਦਾਰ ਪਰਮਜੀਤ ਸਿੰਘ ਰਾਏਪੁਰ ਨੇ ਫੜਿਆ ਕਾਂਗਰਸ ਦਾ 'ਹੱਥ'
. . .  33 minutes ago
ਫਗਵਾੜਾ, 18 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਇੰਪਰੂਵਮੈਂਟ ਟਰੱਸਟ ਜਲੰਧਰ ਦੇ ਸਾਬਕਾ ਚੇਅਰਮੈਨ ਜਥੇਦਾਰ ਪਰਮਜੀਤ ਸਿੰਘ ਰਾਏਪੁਰ...
ਧਾਲੀਵਾਲ ਦੇ ਹੱਕ 'ਚ ਕੈਪਟਨ ਵਲੋਂ ਫਗਵਾੜਾ 'ਚ ਰੋਡ ਸ਼ੋਅ
. . .  49 minutes ago
ਫਗਵਾੜਾ, 18 ਅਕਤੂਬਰ (ਹਰੀਪਾਲ ਸਿੰਘ)- ਵਿਧਾਨ ਸਭਾ ਹਲਕਾ ਫਗਵਾੜਾ ਦੀ ਜ਼ਿਮਨੀ ਚੋਣ ਨੂੰ ਲੈ ਕੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕਾਂਗਰਸ...
ਹਰਿਆਣਾ 'ਚ ਸੋਨੀਆ ਗਾਂਧੀ ਦੀ ਰੈਲੀ ਰੱਦ, ਰਾਹੁਲ ਗਾਂਧੀ ਸੰਭਾਲਣਗੇ ਮੋਰਚਾ
. . .  59 minutes ago
ਨਵੀਂ ਦਿੱਲੀ, 19 ਅਕਤੂਬਰ- ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਦਾ ਅੱਜ ਹਰਿਆਣਾ ਦੇ ਮਹਿੰਦਰਗੜ੍ਹ ਦਾ ਦੌਰਾ ਰੱਦ ਹੋ ਗਿਆ ਹੈ। ਉਨ੍ਹਾਂ ਵਲੋਂ ਇੱਥੇ ਇੱਕ ਚੋਣ ਰੈਲੀ ਨੂੰ...
ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ ਕੌਮਾਂਤਰੀ ਨਗਰ ਕੀਰਤਨ
. . .  about 1 hour ago
ਤਲਵੰਡੀ ਸਾਬੋ, 18 ਅਕਤੂਬਰ (ਰਣਜੀਤ ਸਿੰਘ ਰਾਜੂ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੋਂ ਆਰੰਭ ਹੋਇਆ ਕੌਮਾਂਤਰੀ ਨਗਰ ਕੀਰਤਨ...
ਪੀ. ਐੱਮ. ਸੀ. ਬੈਂਕ ਦੇ ਖਾਤਾ ਧਾਰਕਾਂ ਨੂੰ ਝਟਕਾ, ਸੁਪਰੀਮ ਕੋਰਟ ਵਲੋਂ ਸੁਣਵਾਈ ਤੋਂ ਇਨਕਾਰ
. . .  about 1 hour ago
ਨਵੀਂ ਦਿੱਲੀ, 18 ਅਕਤੂਬਰ- ਪੰਜਾਬ ਐਂਡ ਮਹਾਰਾਸ਼ਟਰ ਕੋਆਪ੍ਰੇਟਿਵ (ਪੀ. ਐੱਮ. ਸੀ.) ਬੈਂਕ ਦੇ ਖਾਤਾ ਧਾਰਕਾਂ ਨੂੰ ਅੱਜ ਸੁਪਰੀਮ ਕੋਰਟ ਤੋਂ ਝਟਕਾ ਲੱਗਾ ਹੈ। ਸੁਪਰੀਮ ਕੋਰਟ ਨੇ ਇਸ ਸੰਬੰਧੀ ਦਾਇਰ ਪਟੀਸ਼ਨ...
ਆਸਾਮ ਐੱਨ. ਆਰ. ਸੀ. ਦੇ ਕੋਆਰਡੀਨੇਟਰ ਪ੍ਰਤੀਕ ਹੇਜਲਾ ਦਾ ਤਬਾਦਲਾ, ਸੁਪਰੀਮ ਕੋਰਟ ਨੇ ਜਾਰੀ ਕੀਤਾ ਹੁਕਮ
. . .  about 1 hour ago
ਨਵੀਂ ਦਿੱਲੀ, 18 ਅਕਤੂਬਰ- ਸੁਪਰੀਮ ਕੋਰਟ ਨੇ ਆਸਾਮ ਨੈਸ਼ਨਲ ਰਜਿਸਟਰ ਆਫ਼ ਸਿਟੀਜਨਜ਼ (ਐੱਨ. ਆਰ. ਸੀ.) ਦੇ ਕੋਆਰਡੀਨੇਟਰ ਪ੍ਰਤੀਕ ਹੇਜਲਾ ਦਾ ਮੱਧ ਪ੍ਰਦੇਸ਼ 'ਚ ਤਬਾਦਲਾ...
ਪੁਲਿਸ ਨੇ ਹਿਰਾਸਤ 'ਚ ਲਏ ਜਥੇਦਾਰ ਬਲਜੀਤ ਸਿੰਘ ਦਾਦੂਵਾਲ
. . .  about 2 hours ago
ਤਲਵੰਡੀ ਸਾਬੋ, 18 ਅਕਤੂਬਰ (ਰਣਜੀਤ ਸਿੰਘ ਰਾਜੂ)- ਸਰਬੱਤ ਖ਼ਾਲਸਾ ਵਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਥਾਪੇ ਗਏ ਭਾਈ ਬਲਜੀਤ ਸਿੰਘ ਖ਼ਾਲਸਾ ਦਾਦੂਵਾਲ ਨੂੰ ਅੱਜ ਇੱਥੇ...
ਅਗਲੇ ਚੀਫ਼ ਜਸਟਿਸ ਲਈ ਜਸਟਿਸ ਬੋਬੜੇ ਦੇ ਨਾਂ ਦੀ ਸਿਫ਼ਾਰਿਸ਼
. . .  about 2 hours ago
ਨਵੀਂ ਦਿੱਲੀ, 18 ਅਕਤੂਬਰ- ਸੁਪਰੀਮ ਕੋਰਟ ਦੇ ਮੌਜੂਦਾ ਚੀਫ਼ ਜਸਟਿਸ ਰੰਜਨ ਗੋਗੋਈ ਨੇ ਜਸਟਿਸ ਐੱਸ. ਏ. ਬੋਬੜੇ ਨੂੰ ਅਗਲਾ ਸੀ. ਜੇ. ਆਈ. ਬਣਾਉਣ ਦੀ ਕੇਂਦਰ ਸਰਕਾਰ ਕੋਲ ਸਿਫ਼ਾਰਿਸ਼...
ਵਿਅਕਤੀ ਵਲੋਂ ਰੇਲ ਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ
. . .  about 2 hours ago
ਅਬੋਹਰ, 18 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)- ਇੱਥੇ ਸੀਤੋ ਰੋਡ ਤੋਂ ਲੰਘਦੀ ਰੇਲਵੇ ਲਾਈਨ 'ਤੇ ਅੱਜ ਸਵੇਰੇ ਇੱਕ ਵਿਅਕਤੀ ਨੇ ਰੇਲ ਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ ਕਰ...
ਮੁਹਾਲੀ ਦੇ ਪਿੰਡ ਕੁੰਭੜਾ 'ਚ ਚੱਲੀ ਗੋਲੀ, ਇੱਕ ਜ਼ਖ਼ਮੀ
. . .  about 3 hours ago
ਐੱਸ. ਏ. ਐੱਸ. ਨਗਰ, 18 ਅਕਤੂਬਰ (ਜਸਬੀਰ ਸਿੰਘ ਜੱਸੀ)- ਮੁਹਾਲੀ ਦੇ ਪਿੰਡ ਕੁੰਭੜਾ 'ਚ ਗੋਲੀ ਚੱਲਣ ਦੀ ਖ਼ਬਰ ਮਿਲੀ ਹੈ। ਗੋਲੀ ਲੱਗਣ ਕਾਰਨ ਵੀਰ ਸਿੰਘ ਨਾਮੀ ਵਿਅਕਤੀ...
ਈ.ਡੀ ਨੇ ਪ੍ਰਫੁੱਲ ਪਟੇਲ ਨੂੰ ਪੇਸ਼ ਹੋਣ ਲਈ ਕਿਹਾ
. . .  about 3 hours ago
ਮੁੰਬਈ, 18 ਅਕਤੂਬਰ - ਇਨਫੋਰਸਮੈਂਟ ਡਾਇਰੈਕਟੋਰੇਟ ਨੇ ਐਨ.ਸੀ.ਪੀ ਆਗੂ ਪ੍ਰਫੁੱਲ ਪਟੇਲ ਨੂੰ ਦਾਊਦ ਇਬਰਾਹੀਮ ਦੇ ਨਜ਼ਦੀਕੀ ਇਕਬਾਲ ਮਿਰਚੀ ਨਾਲ ਜੁੜੇ ਮਨੀ ਲਾਂਡਰਿੰਗ ਦੇ ਮਾਮਲੇ ਵਿਚ...
ਹਰਿਆਣਾ 'ਚ ਅੱਜ ਭਾਜਪਾ ਦੇ ਦਿੱਗਜ ਕਰਨਗੇ ਚੋਣ ਪ੍ਰਚਾਰ
. . .  about 3 hours ago
ਨਵੀਂ ਦਿੱਲੀ, 18 ਅਕਤੂਬਰ - ਹਰਿਆਣਾ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ, ਜਨਰਲ ਵੀ.ਕੇ ਸਿੰਘ ਅਤੇ ਹੇਮਾ ਮਾਲਿਨੀ ਹਰਿਆਣਾ...
ਸਕੂਲ ਬੱਸ ਪਲਟਣ ਕਾਰਨ 5 ਬੱਚੇ ਜ਼ਖਮੀ
. . .  about 4 hours ago
ਭੋਪਾਲ, 18 ਅਕਤੂਬਰ - ਮੱਧ ਪ੍ਰਦੇਸ਼ ਦੇ ਹੌਸ਼ੰਗਾਬਾਦ ਵਿਖੇ ਇੱਕ ਨਿੱਜੀ ਸਕੂਲ ਦੀ ਬੱਸ ਪਲਟਣ ਕਾਰਨ 5 ਬੱਚੇ ਜ਼ਖਮੀ ਹੋ ਗਏ। ਹਾਦਸੇ ਤੋਂ ਬਾਅਦ ਜ਼ਖਮੀ ਬੱਚਿਆ ਨੂੰ ਨੇੜੇ ਦੇ ਹਸਪਤਾਲ ਭਰਤੀ ਕਰਵਾਇਆ...
ਕੋਲੇ ਦੀ ਖਾਨ 'ਚ ਫਸੇ 2 ਵਿਅਕਤੀਆਂ ਦੀਆਂ ਲਾਸ਼ਾਂ ਬਰਾਮਦ
. . .  about 4 hours ago
ਕੋਲਕਾਤਾ, 18 ਅਕਤੂਬਰ - ਪੱਛਮੀ ਬੰਗਾਲ ਦੇ ਆਸਨਸੋਲ 'ਚ ਪੈਂਦੇ ਕੁਲਟੀ ਇਲਾਕੇ 'ਚ ਐਨ.ਡੀ.ਆਰ.ਐੱਫ ਨੇ ਕੋਲੇ ਦੀ ਖਾਨ 'ਚ ਫਸੇ 2 ਵਿਅਕਤੀਆਂ ਦੀਆਂ ਲਾਸ਼ਾਂ ਬਰਾਮਦ...
ਸੋਨੀਆ ਗਾਂਧੀ ਅੱਜ ਹਰਿਆਣਾ ਦੇ ਮਹਿੰਦਰਗੜ੍ਹ 'ਚ ਕਰਨਗੇ ਰੈਲੀ
. . .  about 4 hours ago
ਪ੍ਰਧਾਨ ਮੰਤਰੀ ਅੱਜ ਹਰਿਆਣਾ 'ਚ ਕਰਨਗੇ 2 ਰੈਲੀਆਂ
. . .  about 4 hours ago
ਪੀ.ਐਮ.ਸੀ ਬੈਂਕ ਖਾਤਾ ਧਾਰਕਾਂ ਦੇ ਬਚਾਅ ਲਈ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  about 5 hours ago
ਕੌਮਾਂਤਰੀ ਨਗਰ ਕੀਰਤਨ ਦੇਰ ਰਾਤ ਪੁੱਜਾ ਤਖ਼ਤ ਸ੍ਰੀ ਦਮਦਮਾ ਸਾਹਿਬ
. . .  about 5 hours ago
ਅੱਜ ਦਾ ਵਿਚਾਰ
. . .  about 5 hours ago
ਲੁਟੇਰਿਆ ਨੇ ਘਰ 'ਚ ਵੜ ਕੇ ਖੋਹਿਆ ਪੈਸਿਆਂ ਵਾਲਾ ਬੈਗ
. . .  1 day ago
ਪੰਜਾਬ ਸਰਕਾਰ ਵੱਲੋਂ ਕਸ਼ਮੀਰ ਵਿਚ ਮਾਰੇ ਗਏ ਵਪਾਰੀ ਦੇ ਵਾਰਸਾਂ ਅਤੇ ਜਖ਼ਮੀ ਦੇ ਇਲਾਜ ਲਈ ਮੁਆਵਜੇ ਦਾ ਐਲਾਨ
. . .  1 day ago
ਅੱਤਵਾਦੀਆ ਵਲੋਂ ਮਾਰੇ ਗਏ ਫਲਾਂ ਦੇ ਵਪਾਰੀ ਚਰਨਜੀਤ ਸਿੰਘ ਦੀ ਮ੍ਰਿਤਕ ਦੇਹ ਪਿੰਡ ਪੁੱਜੀ ਅਬੋਹਰ
. . .  1 day ago
ਮੋਟਰਸਾਈਕਲ ਸਵਾਰਾਂ ਨੇ ਦੁਕਾਨ 'ਤੇ ਕੀਤੇ ਫਾਇਰ
. . .  1 day ago
ਸੁਹਾਗਣਾਂ ਨੇ ਚੰਦਰਮਾ ਨਿਕਲਣ ਤੋਂ ਬਾਅਦ ਤੋੜਿਆ ਵਰਤ
. . .  1 day ago
ਕੌਮਾਂਤਰੀ ਨਗਰ ਕੀਰਤਨ 10:30 ਵਜੇ ਤੱਕ ਪੁੱਜੇਗਾ ਤਖਤ ਸ੍ਰੀ ਦਮਦਮਾ ਸਾਹਿਬ
. . .  1 day ago
ਚੋਣ ਕਮਿਸ਼ਨ ਵੱਲੋਂ ਇੱਕ ਵਿਅਕਤੀ ਤੋਂ ਕਰੋੜਾਂ ਦੀ ਨਕਦੀ ਬਰਾਮਦ
. . .  1 day ago
ਡਾ. ਰਾਜ ਸਿੰਘ ਡਿੱਬੀਪੁਰਾ ਦੇ ਹੱਕ 'ਚ ਅੱਜ ਬਿਕਰਮ ਜੀਤ ਸਿੰਘ ਮਜੀਠੀਆ ਨੇ ਕੀਤਾ ਚੋਣ ਪ੍ਰਚਾਰ
. . .  1 day ago
ਗੱਡੀ ਹੇਠ ਆ ਜਾਣ ਕਾਰਨ ਅਣਪਛਾਤੇ ਪ੍ਰਵਾਸੀ ਮਜ਼ਦੂਰ ਦੀ ਮੌਤ
. . .  1 day ago
ਚੰਦਰਯਾਨ 2 ਦੇ ਆਈ.ਆਈ.ਆਰ.ਐੱਸ ਪੇਲੋਡ ਤੋਂ ਚੰਨ ਦੀ ਸਤਹ ਦੀ ਲਈ ਗਈ ਤਸਵੀਰ ਆਈ ਸਾਹਮਣੇ
. . .  1 day ago
ਆਈ.ਐਨ.ਐਕਸ ਮੀਡੀਆ ਮਾਮਲਾ : 24 ਅਕਤੂਬਰ ਤੱਕ ਵਧੀ ਪੀ. ਚਿਦੰਬਰਮ ਦੀ ਈ.ਡੀ ਹਿਰਾਸਤ
. . .  1 day ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵੱਲੋਂ ਗੋਲੀਬਾਰੀ
. . .  1 day ago
ਹਿੰਦ-ਪਾਕਿ ਸਰਹੱਦ ਤੋਂ ਚਾਰ ਕਰੋੜ ਦੀ ਹੈਰਇਨ ਸਮੇਤ ਇੱਕ ਨਸ਼ਾ ਤਸਕਰ ਕਾਬੂ
. . .  1 day ago
ਹਿਮਾਚਲ ਦੇ ਕਈਆਂ ਜ਼ਿਲ੍ਹਿਆਂ 'ਚ ਬਾਰਸ਼ ਅਤੇ ਬਰਫ਼ਬਾਰੀ ਹੋਣ ਦੀ ਸੰਭਾਵਨਾ : ਮੌਸਮ ਵਿਭਾਗ
. . .  1 day ago
ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  1 day ago
ਪੀ.ਐਨ.ਬੀ ਘੋਟਾਲਾ : ਵੈਸਟਮਿੰਸਟਰ ਕੋਰਟ ਨੇ ਨੀਰਵ ਮੋਦੀ ਦੀ ਹਿਰਾਸਤ 'ਚ ਕੀਤੀ ਵਾਧਾ
. . .  1 day ago
ਰਾਜੇਸ਼ ਬਾਘਾ ਦੇ ਹੱਕ 'ਚ ਸੰਨੀ ਦਿਉਲ ਨੇ ਕੀਤਾ ਰੋਡ ਸ਼ੋਅ
. . .  1 day ago
ਅਕਾਲੀ ਕੌਂਸਲਰਾਂ ਅਤੇ ਸਿੱਖੀ ਪ੍ਰਚਾਰ ਸੇਵਾ ਸੁਸਾਇਟੀ ਦੇ ਨੁਮਾਇੰਦਿਆਂ ਵੱਲੋਂ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ
. . .  1 day ago
ਸਾਂਝਾ ਮੁਲਾਜ਼ਮ ਮੰਚ ਪੰਜਾਬ ਕੱਲ੍ਹ ਕੱਢੇਗਾ ਹਲਕਾ ਦਾਖਾ 'ਚ ਝੰਡਾ ਮਾਰਚ
. . .  1 day ago
ਜਦੋਂ ਸ਼ੇਰ ਦੇ ਵਾੜੇ 'ਚ ਵੜਿਆ ਨੌਜਵਾਨ, ਦਿੱਲੀ ਦੇ ਚਿੜੀਆ ਘਰ 'ਚ ਨਜ਼ਰ ਆਇਆ ਫ਼ਿਲਮੀ ਸੀਨ
. . .  1 day ago
ਦਿੱਲੀ 'ਚ 4 ਨਵੰਬਰ ਤੋਂ ਲਾਗੂ ਹੋਵੇਗੀ ਓਡ-ਈਵਨ ਯੋਜਨਾ- ਕੇਜਰੀਵਾਲ
. . .  1 day ago
ਪੀ. ਐੱਮ. ਸੀ. ਖਾਤਾ ਧਾਰਕਾਂ ਨਾਲ ਨਿਆਂ ਕਰੇ ਸਰਕਾਰ- ਮਨਮੋਹਨ ਸਿੰਘ
. . .  1 day ago
ਡੇਂਗੂ ਕਾਰਨ ਨੌਜਵਾਨ ਦੀ ਮੌਤ
. . .  1 day ago
ਭਾਜਪਾ ਅਰਥ ਵਿਵਸਥਾ ਦੇ 'ਡਬਲ ਇੰਜਣ' 'ਤੇ ਮੰਗਦੀ ਹੈ ਵੋਟ- ਡਾ. ਮਨਮੋਹਨ ਸਿੰਘ
. . .  about 1 hour ago
ਰੇਲੀਗੇਅਰ ਮਾਮਲਾ : ਨਿਆਇਕ ਹਿਰਾਸਤ 'ਚ ਭੇਜੇ ਗਏ ਮਲਵਿੰਦਰ ਅਤੇ ਸ਼ਵਿੰਦਰ
. . .  about 1 hour ago
ਬਾਘਾਪੁਰਾਣਾ : ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਵਲੋਂ ਦੋ ਦਿਨਾਂ 'ਕਲਮ ਛੋੜ' ਹੜਤਾਲ ਸ਼ੁਰੂ
. . .  about 1 hour ago
ਹਾਦਸੇ ਤੋਂ ਬਾਅਦ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ
. . .  about 1 hour ago
ਸੰਦੀਪ ਸੰਧੂ ਦੇ ਹੱਕ 'ਚ ਕੈਪਟਨ ਵਲੋਂ ਰੋਡ ਸ਼ੋਅ
. . .  8 minutes ago
ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨਾਲ ਮਿਲੇਗਾ ਪੀ. ਐੱਮ. ਸੀ. ਬੈਂਕ ਦੇ ਖਾਤਾ ਧਾਰਕਾਂ ਦਾ ਇੱਕ ਵਫ਼ਦ
. . .  1 day ago
ਡਿਪਟੀ ਕਮਿਸ਼ਨਰ ਵੱਲੋਂ ਕਰਤਾਰਪੁਰ ਸਾਹਿਬ ਦੇ ਦਰਸ਼ਨ ਲਈ ਫਾਰਮ ਜਾਰੀ
. . .  32 minutes ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 31 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਜ਼ਿੰਮੇਵਾਰੀ ਤੋਂ ਭੱਜਣਾ ਆਸਾਨ ਹੈ ਪਰ ਗ਼ੈਰ-ਜ਼ਿੰਮੇਵਾਰੀ ਦੇ ਸਿੱਟਿਆਂ ਤੋਂ ਬਚਣਾ ਅਸੰਭਵ ਹੈ। -ਜੋਜੀਆ ਚਾਰਲਸ

ਪਟਿਆਲਾ

ਕਸ਼ਮੀਰ ਮੁੱਦੇ ਸਬੰਧੀ ਚੰਡੀਗੜ੍ਹ ਧਰਨੇ ਲਈ ਜਾ ਰਹੇ ਕਿਸਾਨਾਂ ਨੂੰ ਪੁਲਿਸ ਨੇ ਰੋਕਿਆ

ਘੱਗਾ, 15 ਸਤੰਬਰ (ਵਿਕਰਮਜੀਤ ਸਿੰਘ ਬਾਜਵਾ)-ਕਸ਼ਮੀਰ ਮਸਲੇ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵਲੋਂ ਚੰਡੀਗੜ੍ਹ ਵਿਖੇ ਸ਼ਾਂਤਮਈ ਧਰਨੇ ਦੇ ਰੂਪ ਵਿਚ ਇਕੱਤਰ ਹੋ ਕੇ ਰਾਜਪਾਲ ਨੂੰ ਮੰਗ ਪੱਤਰ ਦੇਣ ਦੇ ਸਬੰਧ ਵਿਚ ਕਿਸਾਨਾਂ ਨੂੰ ਇਕੱਠੇ ਹੋਣ ਦਾ ਸੱਦਾ ਦਿੱਤਾ ਗਿਆ ਸੀ | ਜਿਸ ਤਹਿਤ ਅੱਜ ਚੰਡੀਗੜ੍ਹ ਜਾਣ ਲਈ ਵੱਖ-ਵੱਖ ਪਿੰਡਾਂ 'ਚੋਂ ਕਿਸਾਨ ਕਕਰਾਲਾ ਮੰਡੀ ਵਿਚ ਇਕੱਤਰ ਹੋਏ ਸਨ | ਜਿਨ੍ਹਾਂ ਨੂੰ ਪੁਲਿਸ ਵੱਲੋਂ ਚੰਡੀਗੜ੍ਹ ਜਾਣ ਤੋਂ ਰੋਕਣ ਤੋਂ ਬਾਅਦ ਕਿਸਾਨਾਂ ਵਲੋਂ ਕਕਰਾਲਾ ਬੱਸ ਅੱਡੇ ਉੱਤੇ ਪਟਿਆਲਾ ਪਾਤੜਾਂ ਮੁੱਖ ਉੱਤੇ ਧਰਨਾ ਲਾ ਕੇ ਜਾਮ ਲਾਇਆ ਗਿਆ |
ਜਾਣਕਾਰੀ ਦਿੰਦੇ ਹੋਏ ਕਿਸਾਨ ਆਗੂ ਮਨਜੀਤ ਸਿੰਘ ਨਿਆਲ ਨੇ ਦੱਸਿਆ ਕਿ ਕਸ਼ਮੀਰ ਮਸਲੇ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵਲੋਂ ਚੰਡੀਗੜ੍ਹ ਵਿਖੇ ਸ਼ਾਂਤਮਈ ਧਰਨੇ ਦੇ ਰੂਪ ਵਿਚ ਇਕੱਤਰ ਹੋ ਕੇ ਕੇਂਦਰ ਸਰਕਾਰ ਿਖ਼ਲਾਫ਼ ਰਾਜਪਾਲ ਨੂੰ ਮੰਗ ਪੱਤਰ ਦੇਣ ਦੇ ਸਬੰਧ ਵਿਚ ਕਿਸਾਨਾਂ ਨੂੰ ਇਕੱਠੇ ਹੋਣ ਦਾ ਸੱਦਾ ਦਿੱਤਾ ਗਿਆ ਸੀ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ ਦੇ ਇਸ ਧਰਨੇ ਨੂੰ ਨਾਕਾਮਯਾਬ ਕਰਨ ਲਈ ਕਿਸਾਨਾਂ ਨੂੰ ਕਕਰਾਲਾ ਮੰਡੀ ਵਿਚ ਹੀ ਰੋਕ ਦਿੱਤਾ ਗਿਆ | ਮਨਜੀਤ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਕਸ਼ਮੀਰ ਵਾਸੀਆਂ ਨਾਲ ਧੱਕੇਸ਼ਾਹੀ ਕੀਤੀ ਜਾ ਰਹੀ ਹੈ ਜੋ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਹੋਵੇਗੀ ਤੇ ਸੰਘਰਸ਼ ਜਾਰੀ ਰਹੇਗਾ | ਇਸ ਮੌਕੇ ਕਿਸਾਨ ਆਗੂ ਅਮਰੀਕ ਸਿੰਘ ਘੱਗਾ, ਯਾਦਵਿੰਦਰ ਸਿੰਘ, ਮਲਕੀਤ ਸਿੰਘ, ਕਰਨੈਲ ਸਿੰਘ ਆਦਿ ਹਾਜ਼ਰ ਸਨ |

ਬਿਜਲੀ ਚੋਰੀ ਰੋਕਣ ਲਈ ਸੜਕਾਂ 'ਤੇ ਉੱਤਰੇ ਪਾਵਰਕਾਮ ਅਧਿਕਾਰੀ

ਪਾਤੜਾਂ, 15 ਸਤੰਬਰ (ਗੁਰਵਿੰਦਰ ਸਿੰਘ ਬੱਤਰਾ)-ਬਿਜਲੀ ਚੋਰੀ ਰੋਕਣ ਲਈ ਪਾਵਰ ਕਾਰਪੋਰੇਸ਼ਨ ਵਲੋਂ ਸ਼ਹਿਰ ਅਤੇ ਆਸ ਪਾਸ ਦੇ ਇਲਾਕੇ ਵਿਚ ਰੈਲੀ ਕੀਤੀ ਗਈ | ਇਸ ਦੌਰਾਨ ਵੱਡੀ ਗਿਣਤੀ ਵਿਚ ਗੱਡੀਆਂ 'ਤੇ ਸਵਾਰ ਹੋ ਕੇ ਕਾਰਪੋਰੇਸ਼ਨ ਅਧਿਕਾਰੀਆਂ ਵਲੋਂ ਰੈਲੀ ਦੌਰਾਨ ਜਿੱਥੇ ...

ਪੂਰੀ ਖ਼ਬਰ »

ਗੁਰਦੁਆਰਾ ਕੰਬਲੀ ਵਾਲਾ ਵਿਖੇ ਭਾਈ ਸ਼ਵਿੰਦਰ ਸਿੰਘ ਸੱਭਰਵਾਲ ਦਾ ਕੀਤਾ ਸਨਮਾਨ

ਪਟਿਆਲਾ, 15 ਸਤੰਬਰ (ਜਸਪਾਲ ਸਿੰਘ ਢਿੱਲੋਂ)-ਗੁਰਦੁਆਰਾ ਕੰਬਲੀ ਵਾਲਾ ਵਿਖੇ ਪੂਰਨਮਾਸ਼ੀ ਦਾ ਸਮਾਗਮ ਕਰਵਾਇਆ ਗਿਆ | ਇਸ ਮੌਕੇ ਪ੍ਰਸਿੱਧ ਕਥਾਵਾਚਕ ਭਾਈ ਸ਼ਵਿੰਦਰ ਸਿੰਘ ਸਭਰਵਾਲ ਦਾ ਸੰਤ ਨਛੱਤਰ ਸਿੰਘ ਕੰਬਲੀ ਵਾਲੇ ਅਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ...

ਪੂਰੀ ਖ਼ਬਰ »

ਸਕਾਲਰਜ਼ ਸਕੂਲ ਦੇ ਵਿਦਿਆਰਥੀਆਂ ਨੇ ਨੋਬਲ ਇਨਾਮ ਸੀਰੀਜ਼ 'ਚ ਲਿਆ ਹਿੱਸਾ

ਰਾਜਪੁਰਾ, 15 ਸਤੰਬਰ (ਜੀ.ਪੀ. ਸਿੰਘ)-ਸਥਾਨਕ ਸਕਾਲਰਜ਼ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਵਿਗਿਆਨ ਅਧਿਆਪਕਾਂ ਦੀ ਅਗਵਾਈ ਵਿਚ ਨੈਸ਼ਨਲ ਐਗਰੋ ਬਾਇਉਟੈਕਨਾਲੋਜੀ ਇੰਸਟੀਚਿਊਟ ਮੋਹਾਲੀ ਵਲੋਂ ਕਰਵਾਏ ਨੋਬਲ ਇਨਾਮ ਸੀਰੀਜ਼ ਇੰਡੀਆ 2019 ਵਿਚ ਹਿੱਸਾ ਲਿਆ | ਇਸ ਪ੍ਰਦਰਸ਼ਨੀ ...

ਪੂਰੀ ਖ਼ਬਰ »

ਪੰਜਾਬ ਪੱਧਰ 'ਤੇ ਬਿਜਲੀ ਨਿਗਮ ਵਲੋਂ ਸਵੈ ਇੱਛਾ ਨਾਲ ਲੋਡ ਵਧਾਉਣ ਲਈ ਲਾਏ ਜਾ ਰਹੇ ਨੇ ਕੈਂਪ

ਪਟਿਆਲਾ, 15 ਸਤੰਬਰ (ਜਸਪਾਲ ਸਿੰਘ ਢਿੱਲੋਂ)-ਪੰਜਾਬ ਬਿਜਲੀ ਨਿਗਮ ਨੇ ਪਿਛਲੇ ਸਮੇਂ ਦੌਰਾਨ ਆਪਣੇ ਸਾਰੇ ਖਪਤਕਾਰਾਂ ਨੂੰ ਸਵੈ ਇੱਛਾ ਨਾਲ ਲੋਡ ਵਧਾਉਣ ਦਾ ਮੌਕਾ ਦਿੱਤਾ ਗਿਆ ਸੀ | ਇਸ ਨੂੰ ਲੈ ਕੇ ਸਾਰੇ ਹੀ ਖਪਤਕਾਰਾਂ 'ਚ ਭਾਰੀ ਉਤਸ਼ਾਹ ਹੈ | ਇਸ ਸਬੰਧੀ ਸਾਰੇ ਖਪਤਕਾਰ ...

ਪੂਰੀ ਖ਼ਬਰ »

ਡੇਂਗੂ ਬੁਖ਼ਾਰ ਕਾਰਨ ਔਰਤ ਦੀ ਮੌਤ

ਸਮਾਣਾ, 15 ਸਤੰਬਰ (ਪ੍ਰੀਤਮ ਸਿੰਘ ਨਾਗੀ)-ਇੱਥੋਂ ਦੀ ਭਿੰਡਰ ਕਾਲੋਨੀ ਦੀ ਵਸਨੀਕ ਔਰਤ ਮਨਪ੍ਰੀਤ ਕੌਰ ਪਤਨੀ ਸ਼ਮਸ਼ੇਰ ਸਿੰਘ ਦੀ ਡੇਂਗੂ ਬੁਖ਼ਾਰ ਨਾਲ ਮੌਤ ਹੋ ਗਈ | ਜਾਣਕਾਰੀ ਅਨੁਸਾਰ ਮਨਪ੍ਰੀਤ ਕੌਰ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਸੀ | ਜਿਸ ਨੂੰ ਸਮਾਣਾ ਦੇ ਸਿਵਲ ...

ਪੂਰੀ ਖ਼ਬਰ »

ਰੇਲਵੇ ਵਿਭਾਗ ਵਲੋਂ ਲੋਕਾਂ ਦੀ ਸਹੂਲਤ ਲਈ ਨਵੀਂ 'ਯੂਟੀਐਸ' ਐਪ ਜਾਰੀ

ਪਟਿਆਲਾ, 15 ਸਤੰਬਰ (ਜਸਪਾਲ ਸਿੰਘ ਢਿੱਲੋਂ)-ਰੇਲ ਵਿਭਾਗ ਨੇ ਇੱਥੇ ਰੇਲਵੇ ਸਟੇਸ਼ਨ 'ਤੇ ਯੂਟੀਐਸ ਐਪ ਨੂੰ ਜਾਰੀ ਕੀਤਾ | ਇਸ ਮੌਕੇ ਰੇਲਵੇ ਵਿਭਾਗ ਵਲੋਂ ਅਮਿਤ ਕੁਮਾਰ, ਕੋਮਲ ਅਤੇ ਓਮ ਪ੍ਰਕਾਸ਼ ਮੁੱਖ ਸਟੇਸ਼ਨ ਅਧਿਕਾਰੀ ਨੇ ਲੋਕਾਂ ਨੂੰ ਇਸ ਐਪ ਬਾਰੇ ਜਾਣਕਾਰੀ ਦਿੱਤੀ | ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਦੀ ਹਾਦਸੇ 'ਚ ਮੌਤ

ਸਮਾਣਾ, 15 ਸਤੰਬਰ (ਪ੍ਰੀਤਮ ਸਿੰਘ ਨਾਗੀ)-ਇੱਥੋਂ ਦੀ ਭਵਾਨੀਗੜ੍ਹ ਰੋਡ 'ਤੇ ਸਹਿਜਪੁਰਾ ਚੌਾਕ ਵਿਖੇ ਹੋਏ ਇਕ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਪਿ੍ੰਸ ਪੁੱਤਰ ਸਵਰਗੀ ਓਮ ਪ੍ਰਕਾਸ਼ ਦੀ ਹਾਦਸੇ ਵਿਚ ਮੌਤ ਹੋ ਗਈ | ਮਿ੍ਤਕ ਪਿ੍ੰਸ ਦੇ ਮਾਤਾ ਪਿਤਾ ਦੀ ਪਹਿਲਾਂ ਹੀ ਮੌਤ ਹੋ ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਦੇ ਆਗੂ ਧਾਰੋਂਕੀ ਦੀ ਅਗਵਾਈ 'ਚ ਫੂਕਿਆ ਮੁੱਖ ਮੰਤਰੀ ਦਾ ਪੁਤਲਾ

ਨਾਭਾ, 15 ਸਤੰਬਰ (ਕਰਮਜੀਤ ਸਿੰਘ)-ਲੋਕ ਇਨਸਾਫ਼ ਪਾਰਟੀ ਦੇ ਹਲਕਾ ਨਾਭਾ ਤੋਂ ਇੰਚਾਰਜ ਮਨਪ੍ਰੀਤ ਸਿੰਘ ਧਾਰੋਂਕੀ ਦੀ ਅਗਵਾਈ ਵਿਚ ਸਿਮਰਨਜੀਤ ਸਿੰਘ ਬੈਂਸ ਿਖ਼ਲਾਫ਼ ਮਾਮਲਾ ਦਰਜ ਕੀਤੇ ਜਾਣ ਨੂੰ ਲੈ ਪਟਿਆਲਾ ਗੇਟ ਨਾਭਾ ਵਿਖੇ ਜਿੱਥੋਂ ਵਿਧਾਇਕ ਅਤੇ ਮੌਜੂਦਾ ਸਰਕਾਰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਸਕੂਟਰੀ ਚਾਲਕ ਦੀ ਮੌਤ

ਰਾਜਪੁਰਾ, 15 ਸਤੰਬਰ (ਜੀ.ਪੀ. ਸਿੰਘ, ਰਣਜੀਤ ਸਿੰਘ)-ਪਿੰਡ ਸੁਲਤਾਨਪੁਰ ਨੇੜੇ ਵਾਪਰੇ ਇਕ ਸੜਕ ਹਾਦਸੇ ਵਿਚ ਸਕੂਟਰ ਚਾਲਕ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਭੁਪਿੰਦਰ ਸਿੰਘ ਵਾਸੀ ਪਿੰਡ ਵਾਸੀ ਵਾਰਡ ਨੰਬਰ 1 ਘਨੌਰ ਨੇ ਬਿਆਨ ਦਰਜ ਕਰਵਾਏ ਹਨ ਕਿ ਉਸ ਦੇ ਪਿਤਾ ਕਰਨੈਲ ਸਿੰਘ ...

ਪੂਰੀ ਖ਼ਬਰ »

6 ਲੱਖ ਦੀ ਧੋਖਾਧੜੀ ਕਰਨ 'ਤੇ ਇਕ ਿਖ਼ਲਾਫ਼ ਮਾਮਲਾ ਦਰਜ

ਰਾਜਪੁਰਾ, 15 ਸਤੰਬਰ (ਜੀ.ਪੀ. ਸਿੰਘ, ਰਣਜੀਤ ਸਿੰਘ)-ਥਾਣਾ ਸ਼ਹਿਰੀ ਦੀ ਪੁਲਿਸ ਨੇ ਇਕ ਦੁਕਾਨ ਦੇ ਖ਼ਰੀਦ ਫ਼ਰੋਖ਼ਤ ਦੇ ਮਾਮਲੇ ਵਿਚ 6 ਲੱਖ ਰੁਪਏ ਦੀ ਠੱਗੀ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਦੇ ਿਖ਼ਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਪੁਲਿਸ ...

ਪੂਰੀ ਖ਼ਬਰ »

ਨੀਲਪੁਰ ਪਿੰਡ ਦੀਆਂ ਪੰਚਾਇਤਾਂ ਨੂੰ ਨਗਰ ਕੌ ਾਸਲ 'ਚ ਸ਼ਾਮਿਲ ਕਰਨ ਨੂੰ ਲੈ ਕੇ ਰਾਜਨੀਤੀ ਗਰਮਾਈ

ਰਾਜਪੁਰਾ, 15 ਸਤੰਬਰ (ਰਣਜੀਤ ਸਿੰਘ)-ਸਥਾਨਿਕ ਸ਼ਹਿਰ ਦੀ ਐਨ ਵੱਖੀ ਵਿਚ ਵਸੇ ਪਿੰਡ ਨੀਲਪੁਰ ਦੀਆਂ ਪੰਚਾਇਤਾਂ ਨੂੰ ਨਗਰ ਕੌਾਸਲ ਵਿਚ ਸ਼ਾਮਲ ਕਰਨ ਨੂੰ ਲੈ ਕੇ ਨੋਟੀਫ਼ਿਕੇਸ਼ਨ ਜਾਰੀ ਹੋਣ ਕਾਰਨ ਰਾਜਨੀਤਕ ਹਵਾ ਪੂਰੀ ਤਰ੍ਹਾਂ ਗਰਮਾਉਣ ਲੱਗ ਪਈ ਹੈ | ਆਬਾਦੀ ਦੇ ਹਿਸਾਬ ...

ਪੂਰੀ ਖ਼ਬਰ »

18 ਸਾਲਾ ਲੜਕੀ ਨੂੰ ਆਤਮ ਹੱਤਿਆ ਲਈ ਮਜਬੂਰ ਕਰਨ ਦੇ ਮਾਮਲੇ 'ਚ ਇਕ ਿਖ਼ਲਾਫ਼ ਕੇਸ ਦਰਜ

ਪਟਿਆਲਾ, 15 ਸਤੰਬਰ (ਮਨਦੀਪ ਸਿੰਘ ਖਰੋੜ)-ਪਟਿਆਲਾ ਨੇੜਲੇ ਇਕ ਪਿੰਡ ਦੀ ਰਹਿਣ ਵਾਲੀ 18 ਸਾਲਾ ਲੜਕੀ ਦੀ ਅੱਜ ਸਵੇਰੇ ਸਰਕਾਰੀ ਰਜਿੰਦਰਾ ਹਸਪਤਾਲ ਵਿਚ ਇਲਾਜ ਦੌਰਾਨ ਮੌਤ ਹੋਣ ਦੀ ਦੁਖਦਾਈ ਘਟਨਾ ਸਾਹਮਣੇ ਹੈ | ਮਿ੍ਤਕਾ ਦੀ ਪਹਿਚਾਣ ਗਗਨਦੀਪ ਕੌਰ ਵਾਸੀ ਜ਼ਿਲ੍ਹਾ ਪਟਿਆਲਾ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਦੇ ਸਮਾਗਮਾਂ ਨੂੰ ਸਾਂਝੇ ਤੌਰ 'ਤੇ ਮਨਾਉਣ 'ਚ ਸਹਿਯੋਗ ਦੇਣ ਮੁੱਖ ਮੰਤਰੀ ਕੈਪ. ਅਮਰਿੰਦਰ ਸਿੰਘ-ਪ੍ਰੋ. ਚੰਦੂਮਾਜਰਾ

ਪਟਿਆਲਾ, 15 ਸਤੰਬਰ (ਪਰਗਟ ਸਿੰਘ ਬਲੇਬੜ੍ਹਾ)-ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅੱਜ ਅਕਾਲੀ ਦਲ ਦੇ ਹਲਕਾ ਨਾਭਾ ਦੇ ਇੰਚਾਰਜ ਕਬੀਰ ਦਾਸ ਦੇ ਪਟਿਆਲਾ ਵਿਖੇ ਘਰ ਪਹੰੁਚੇ | ਪ੍ਰੋ. ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਪਰਾਲੀ ਨਾ ਸਾੜਨ ਲਈ ਜਾਗਰੂਕਤਾ ਕੈਂਪ ਲਾਏ ਜਾਣਗੇ-ਮੁੱਖ ਖੇਤੀਬਾੜੀ ਅਫ਼ਸਰ

ਸ਼ੁਤਰਾਣਾ, 15 ਸਤੰਬਰ (ਬਲਦੇਵ ਸਿੰਘ ਮਹਿਰੋਕ)-ਨੈਸ਼ਨਲ ਗਰੀਨ ਟਿ੍ਬਿਊਨਲ ਵਲੋਂ ਪਰਾਲੀ ਸਾੜਨ ਦੇ ਿਖ਼ਲਾਫ਼ ਸਖ਼ਤ ਰੁੱਖ ਅਖ਼ਤਿਆਰ ਕਰਨ 'ਤੇ ਸਰਕਾਰਾਂ ਵੀ ਚੌਕਸ ਹੋ ਗਈਆਂ ਹਨ | ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਨਿਪਟਾਰੇ ਲਈ ਜਾਗਰੂਕ ਕਰਨ ਲਈ ਖੇਤੀਬਾੜੀ ...

ਪੂਰੀ ਖ਼ਬਰ »

ਨਾਭਾ ਟਰੱਕ ਯੂਨੀਅਨ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਨਾਭਾ, 15 ਸਤੰਬਰ (ਕਰਮਜੀਤ ਸਿੰਘ)-ਟਰੱਕ ਯੂਨੀਅਨ ਨਾਭਾ ਵਿਖੇ ਸ੍ਰੀ ਗੁਰੂ ਗੰ੍ਰਥ ਸਾਹਿਬ ਦੇ ਪ੍ਰਕਾਸ਼ ਪੁਰਬ 'ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ | ਭੋਗ ਉਪਰੰਤ ਧਾਰਮਿਕ ਸ਼ਖ਼ਸੀਅਤਾਂ ਨੇ ਕਥਾ ...

ਪੂਰੀ ਖ਼ਬਰ »

ਮੋਟਰ ਵਾਹਨ ਕਾਨੂੰਨ ਦਾ ਪੁਲਿਸ ਕਰਮਚਾਰੀ ਤੇ ਅਧਿਕਾਰੀ ਵੀ ਪਾਲਣ ਕਰਨ-ਐਸ.ਪੀ ਕੈਥਲ

ਗੁਹਲਾ ਚੀਕਾ (ਕੈਥਲ), 15 ਸਤੰਬਰ (ਓ.ਪੀ. ਸੈਣੀ)-ਐਸ.ਪੀ. ਕੈਥਲ ਵਰਿੰਦਰ ਵਿਜ ਨੇ ਕਿਹਾ ਕਿ ਮੋਟਰ ਵਾਹਨ ਕਾਨੂੰਨ ਦਾ ਪੁਲਿਸ ਮਹਿਕਮੇ ਦੇ ਕਰਮਚਾਰੀ ਤੇ ਅਧਿਕਾਰੀ ਵੀ ਪਾਲਣ ਕਰਨ | ਇਹ ਕਾਨੂੰਨ ਸਾਡੀ ਜ਼ਿੰਦਗੀ ਨੂੰ ਬਚਾਉਂਦੇ ਹਨ | ਕੇਂਦਰ ਤੇ ਰਾਜ ਸਰਕਾਰ ਨੇ ਇਸ ਕਾਨੂੰਨ ਦੀ ...

ਪੂਰੀ ਖ਼ਬਰ »

ਹਲਕਾ ਮੁਖੀ ਕਬੀਰ ਦਾਸ ਨੇ ਯੂਥ ਅਕਾਲੀ ਦਲ ਦੇ ਵਰਕਰਾਂ ਨਾਲ ਕੀਤੀ ਵਿਸ਼ੇਸ਼ ਬੈਠਕ

ਨਾਭਾ, 15 ਸਤੰਬਰ (ਕਰਮਜੀਤ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਮੁਖੀ ਬਾਬੂ ਕਬੀਰ ਦਾਸ ਨੇ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਯੂਥ ਅਕਾਲੀ ਦਲ ਦੇ ਵਰਕਰਾਂ ਨਾਲ ਵਿਸ਼ੇਸ਼ ਬੈਠਕ ਕੀਤੀ | ਇਸ ਬੈਠਕ ਵਿਚ ਭਵਿੱਖ ਦੀਆਂ ਨੀਤੀਆਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ...

ਪੂਰੀ ਖ਼ਬਰ »

ਖੇਤੀ ਮਾਹਿਰਾਂ ਨੇ ਕਿਸਾਨਾਂ ਨੂੰ ਕੁਦਰਤੀ ਖੇਤੀ ਕਰਨ ਲਈ ਕੀਤਾ ਜਾਗਰੂਕ

ਘਨੌਰ, 15 ਸਤੰਬਰ (ਜਾਦਵਿੰਦਰ ਸਿੰਘ ਜੋਗੀਪੁਰ)-ਖੇਤੀ ਵਿਰਾਸਤ ਮਿਸ਼ਨ ਵਲੋਂ ਸੂਬਾ ਪੱਧਰ 'ਤੇ ਇਕ ਦਿਨਾ ਵਰਕਸ਼ਾਪ ਨੇੜਲੇ ਪਿੰਡ ਲੰਜਾਂ ਵਿਖੇ ਲਗਾਈ ਗਈ | ਇਸ ਮੌਕੇ ਵਰਕਸ਼ਾਪ 'ਚ ਕੁਦਰਤੀ ਖੇਤੀ ਦੇ ਮਾਹਿਰ ਕਿਸਾਨ ਦੀਪਕ ਸੱਚਦੇ, ਓਮਿਦਰ ਦੱਤ, ਰਾਜਪਾਲ ਮੱਖਣੀ ਨਾਭਾ ਨੇ ...

ਪੂਰੀ ਖ਼ਬਰ »

'ਮੇਰਾ ਨਾਭਾ ਮੈਂ ਆਪ ਸਵਾਰਾ' ਮੁਹਿੰਮ ਦੀ ਸਮਾਜ ਸੇਵੀ ਸੰਸਥਾ ਨੇ ਕੀਤੀ ਬੂਟੇ ਲਗਾ ਸ਼ੁਰੂਆਤ

ਨਾਭਾ, 15 ਸਤੰਬਰ (ਅਮਨਦੀਪ ਸਿੰਘ ਲਵਲੀ)-ਇਤਿਹਾਸਿਕ ਨਗਰੀ ਨਾਭਾ ਦੇ ਪੁਰਾਣਾ ਹਾਈ ਕੋਰਟ ਵਿਖੇ ਸਮਾਜ ਸੇਵੀ ਸੰਸਥਾ ਮੁਹੱਲਾ ਸੁਧਾਰ ਕਮੇਟੀ ਵਲੋਂ ਮੇਰਾ ਨਾਭਾ ਮੈਂ ਆਪ ਸਵਾਰਾ ਦਾ ਨਾਅਰਾ ਦੇ ਸ਼ੁਰੂ ਕੀਤੀ ਗਈ ਮੁਹਿੰਮ ਦੇ ਤਹਿਤ 450 ਦੇ ਕਰੀਬ ਬੂਟੇ ਲਗਾਏ ਗਏ | ਐਸ.ਬੀ.ਆਈ. ...

ਪੂਰੀ ਖ਼ਬਰ »

ਆਈ.ਟੀ.ਆਈ. ਚੌ ਾਕ 'ਚ ਲੱਗਾ ਡਾ: ਅੰਬੇਡਕਰ ਦਾ ਬੁੱਤ ਸ਼ਰਾਰਤੀ ਅਨਸਰਾਂ ਦੇ ਤੋੜਨ 'ਤੇ ਮਾਹੌਲ ਗਰਮਾਇਆ

ਰਾਜਪੁਰਾ, 15 ਸਤੰਬਰ (ਰਣਜੀਤ ਸਿੰਘ, ਜੀ.ਪੀ. ਸਿੰਘ)-ਸਥਾਨਕ ਸ਼ਹਿਰ ਦੇ ਆਈ.ਟੀ.ਆਈ. ਚੌਾਕ 'ਚ ਲੱਗਾ ਬਾਬਾ ਸਾਹਿਬ ਡਾ. ਬੀ.ਆਰ. ਅੰਬੇਦਕਰ ਦਾ ਬੁੱਤ ਨੂੰ ਬੀਤੀ ਰਾਤ ਕਿਸੇ ਸ਼ਰਾਰਤੀ ਅਨਸਰ ਨੇ ਨੁਕਸਾਨ ਪਹੁੰਚਾਉਣ ਦੀ ਨੀਅਤ ਨਾਲ ਤੋੜਨ ਦੀ ਕੋਸ਼ਿਸ਼ ਕੀਤੀ | ਇਸ ਕਾਰਨ ਬਾਬਾ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ 'ਟੈਲੀਵਿਜ਼ਨ ਨਿਊਜ਼ ਰੀਡਿੰਗ' ਵਿਸ਼ੇ 'ਤੇ ਵਰਕਸ਼ਾਪ

ਪਟਿਆਲਾ, 15 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਪੱਤਰਕਾਰੀ ਅਤੇ ਜਨ-ਸੰਚਾਰ ਵਿਭਾਗ ਦੇ ਵਿਦਿਆਰਥੀਆਂ ਲਈ 'ਟੈਲੀਵਿਜ਼ਨ ਨਿਊਜ਼ ਰੀਡਿੰਗ' ਵਿਸ਼ੇ 'ਤੇ ਇਕ ਦਿਨ ਦੀ ਵਰਕਸ਼ਾਪ ਕਰਵਾਈ ਗਈ | ਇਸ ਮੌਕੇ ਜੱਸ ਪੰਜਾਬੀ ਟੀ.ਵੀ. ਚੈਨਲ ਤੋਂ ਡਿਪਟੀ ...

ਪੂਰੀ ਖ਼ਬਰ »

ਪਹਿਲੇ ਦਿਨ 13,290 ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂ

ਪਟਿਆਲਾ, 15 ਸਤੰਬਰ (ਮਨਦੀਪ ਸਿੰਘ ਖਰੋੜ)-ਪੋਲੀਓ ਬਿਮਾਰੀ ਤੋਂ ਬਚਾਅ ਲਈ ਜ਼ਿਲੇ੍ਹ ਵਿਚ ਚਲਾਈ ਜਾ ਰਹੀ ਪਲਸ ਪੋਲੀਓ ਮਾਈਗਰੇਟਰੀ ਰਾਊਾਡ ਦੀ ਸ਼ੁਰੂਆਤ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਵਲੋਂ ਸਨੋਰੀ ਅੱਡੇ ਨੇੜੇ ਢੇਹਾ ਬਸਤੀ ਵਿਚ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ...

ਪੂਰੀ ਖ਼ਬਰ »

ਧੋਖਾਧੜੀ ਕਰਨ ਦੇ ਦੋਸ਼ 'ਚ ਪਰਚਾ ਦਰਜ

ਰਾਜਪੁਰਾ, 15 ਸਤੰਬਰ (ਰਣਜੀਤ ਸਿੰਘ, ਜੀ.ਪੀ. ਸਿੰਘ)-ਸਿਟੀ ਪੁਲਿਸ ਨੇ ਇਕ ਸ਼ਿਕਾਇਤ ਦੇ ਆਧਾਰ 'ਤੇ ਧੋਖਾਧੜੀ ਕਰਨ ਦੇ ਦੋਸ਼ 'ਚ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਹੈ | ਜਾਣਕਾਰੀ ਮੁਤਾਬਿਕ ਪੁਲਿਸ ਨੂੰ ਪਿੰ੍ਰਸ ਟੰਡਨ ਪੁੱਤਰ ਮੁਕੇਸ਼ ਟੰਡਨ ਵਾਸੀ ਡਾਲੀਮਾ ...

ਪੂਰੀ ਖ਼ਬਰ »

ਪਟੇਲ ਕਾਲਜ 'ਚ ਹਿੰਦੀ ਦਿਵਸ ਨੂੰ ਸਮਰਪਿਤ ਕਵੀ ਦਰਬਾਰ ਕਰਵਾਇਆ

ਰਾਜਪੁਰਾ, 15 ਸਤੰਬਰ (ਜੀ.ਪੀ. ਸਿੰਘ)-ਅੱਜ ਸਥਾਨਕ ਪਟੇਲ ਕਾਲਜ ਦੇ ਕਾਨਫ਼ਰੰਸ ਹਾਲ ਵਿਚ ਪਿ੍ੰਸੀਪਲ ਗੁਰਮੀਤ ਸਿੰਘ ਭਾਟੀਆ ਦੀ ਅਗਵਾਈ ਵਿਚ ਹਿੰਦੀ ਦਿਵਸ ਮਨਾਇਆ ਗਿਆ | ਜਿਸ ਵਿਚ ਵਿਸ਼ੇਸ਼ ਤੌਰ 'ਤੇ ਪੀ.ਆਈ.ਐਮ.ਟੀ. ਦੇ ਡਾਇਰੈਕਟਰ ਜਗੀਰ ਸਿੰਘ ਢੇਸਾ, ਲੋਕ ਸਾਹਿੱਤ ਸੰਗਮ ਦੇ ...

ਪੂਰੀ ਖ਼ਬਰ »

ਪੀ. ਆਈ. ਐਸ. ਦੇ ਅਥਲੀਟ ਉੱਤਰੀ ਜ਼ੋਨ ਅਥਲੈਟਿਕਸ ਚੈਂਪੀਅਨਸ਼ਿਪ 'ਚ ਚਮਕੇ

ਪਟਿਆਲਾ, 15 ਸਤੰਬਰ (ਚਹਿਲ)- ਉੱਤਰੀ ਜ਼ੋਨ ਅਥਲੈਟਿਕਸ ਚੈਂਪੀਅਨਸ਼ਿਪ 'ਚ ਪੰਜਾਬ ਇੰਸਟੀਚਿਊਟ ਆਫ਼ ਸਪੋਰਟਸ ਦੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਸਥਾਪਤ ਸਿਖਲਾਈ ਕੇਂਦਰ ਦੇ ਕੋਚ ਗੁਰਦੇਵ ਸਿੰਘ ਨਾਗਰਾ ਤੇ ਜਗਬੀਰ ਸਿੰਘ ਦੇ ਸ਼ਾਗਿਰਦਾਂ ਨੇ ਸ਼ਾਨਦਾਰ ...

ਪੂਰੀ ਖ਼ਬਰ »

ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਭੁਪਿੰਦਰ ਸੈਣੀ 'ਸੈਣੀ ਗੌਰਵ ਐਵਾਰਡ' ਨਾਲ ਸਨਮਾਨਿਤ

ਰਾਜਪੁਰਾ, 15 ਸਤੰਬਰ (ਜੀ.ਪੀ. ਸਿੰਘ) ਸਥਾਨਕ ਨਲਾਸ ਰੋਡ ਉੱਤੇ ਸੈਣੀ ਮਹਾਂਸਭਾ ਪੰਜਾਬ ਦੀ ਪਟਿਆਲਾ ਇਕਾਈ ਦੀ ਬੈਠਕ ਮੌਕੇ ਚੇਅਰਮੈਨ ਹਰਬੰਸ ਸਿੰਘ ਸੈਣੀ, ਪ੍ਰਧਾਨ ਲਵਲੀਨ ਸੈਣੀ, ਪ੍ਰਧਾਨ ਯੂਥ ਵਿੰਗ ਜਸਵਿੰਦਰ ਸਿੰਘ ਸੈਣੀ, ਪ੍ਰਧਾਨ ਬਹਾਦਰਗੜ੍ਹ ਗੁਰਦੇਵ ਸਿੰਘ ਸੈਣੀ ...

ਪੂਰੀ ਖ਼ਬਰ »

ਸੰਤ ਈਸ਼ਰ ਸਿੰਘ ਰਾੜੇ ਵਾਲਿਆਂ ਦੀ 44ਵੀਂ ਬਰਸੀ ਨੂੰ ਸਮਰਪਿਤ ਸਮਾਗਮ

ਭਾਦਸੋਂ, 15 ਸਤੰਬਰ (ਗੁਰਬਖ਼ਸ਼ ਸਿੰਘ ਵੜੈਚ)-ਸੰਤ ਈਸ਼ਰ ਸਿੰਘ ਮਹਾਰਾਜ ਟਰੱਸਟ ਇੰਗਲੈਂਡ ਵਲੋਂ ਲੰਡਨ ਦੇ ਸ਼ਹਿਰ ਨਾਰਥਹਾਲਟ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਅਤੇ ਸੰਤ ਈਸ਼ਰ ਸਿੰਘ ਰਾੜੇ ਵਾਲਿਆਂ ਦੀ 44ਵੀਂ ਬਰਸੀ ਨੂੰ ਸਮਰਪਿਤ ਗੁਰਮਤਿ ਕਥਾ ...

ਪੂਰੀ ਖ਼ਬਰ »

ਪੰਜਾਬ ਪ੍ਰਾਈਵੇਟ ਸਕੂਲ ਆਰਗੇਨਾਈਜੇਸ਼ਨ ਦੀ ਬੈਠਕ ਹੋਈ

ਪਾਤੜਾਂ, 15 ਸਤੰਬਰ (ਗੁਰਵਿੰਦਰ ਸਿੰਘ ਬੱਤਰਾ)-ਪੰਜਾਬ ਪ੍ਰਾਈਵੇਟ ਸਕੂਲਜ਼ ਆਰਗੇਨਾਈਜੇਸ਼ਨ ਪਾਤੜਾਂ, ਖਨੌਰੀ ਅਤੇ ਸਮਾਣਾ ਦੇ ਅਹੁਦੇਦਾਰਾਂ ਦੀ ਬੈਠਕ ਪਾਤੜਾਂ ਵਿਖੇ ਸੂਬਾ ਪ੍ਰਧਾਨ ਹਰਬੰਸ ਸਿੰਘ ਦੀ ਅਗਵਾਈ ਹੇਠ ਹੋਈ | ਇਸ ਬੈਠਕ ਦੌਰਾਨ ਐਸੋਸੀਏਟ ਸਕੂਲਾਂ ਨੂੰ ਆ ...

ਪੂਰੀ ਖ਼ਬਰ »

ਸੀਵਰੇਜ ਦੇ ਗੰਦੇ ਪਾਣੀ ਦੀ ਲੀਕੇਜ ਕਾਰਨ ਘਨੌਰ ਵਾਸੀ 15 ਦਿਨਾਂ ਤੋਂ ਪ੍ਰੇਸ਼ਾਨ

ਘਨੌਰ, 15 ਸਤੰਬਰ (ਜਾਦਵਿੰਦਰ ਸਿੰਘ ਜੋਗੀਪੁਰ)-ਕਸਬਾ ਘਨੌਰ ਦੇ ਵਾਲਮੀਕਿ ਚੌਾਕ ਤੋਂ ਮੁੱਖ ਬਾਜ਼ਾਰ ਨੂੰ ਜਾਂਦੀ ਸੜਕ 'ਤੇ ਤਕਰੀਬਨ 15 ਦਿਨ ਤੋਂ ਸੀਵਰੇਜ ਦੇ ਮੁੱਖ ਹੋਲ 'ਚੋਂ ਗੰਦੇ ਪਾਣੀ ਦੀ ਲੀਕੇਜ ਹੋ ਰਹੀ ਹੈ | ਜਿਸ ਕਾਰਨ ਉੱਥੇ ਰਹਿੰਦੇ ਲੋਕਾਂ ਅਤੇ ਰਾਹਗੀਰਾਂ ਨੂੰ ...

ਪੂਰੀ ਖ਼ਬਰ »

ਮੇਘ ਰਾਜ ਕਲਵਾਨੂੰ ਪੰਜਵੀਂ ਵਾਰ ਰਾਈਸ ਮਿਲਰਜ਼ ਐਸੋਸੀਏਸ਼ਨ ਦੇ ਪ੍ਰਧਾਨ ਬਣੇ

ਪਾਤੜਾਂ, 15 ਸਤੰਬਰ (ਜਗਦੀਸ਼ ਸਿੰਘ ਕੰਬੋਜ)-ਰਾਈਸ ਮਿਲਰਜ ਐਸੋਸੀਏਸ਼ਨ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ | ਜਿਸ ਵਿਚ ਮੇਘ ਰਾਜ ਕਲਵਾਨੂੰ ਨੰੂ ਪੰਜਵੀਂ ਵਾਰ ਪ੍ਰਧਾਨ ਜਦੋਂ ਕਿ ਸੁਰਿੰਦਰ ਕੁਮਾਰ ਪੈਂਦ ਨੂੰ ਸੀਨੀਅਰ ਮੀਤ ਪ੍ਰਧਾਨ ਚੁਣਿਆ ਗਿਆ | ਇਸ ਬਾਰੇ ਜਾਣਕਾਰੀ ...

ਪੂਰੀ ਖ਼ਬਰ »

ਨਾਭਾ ਦੀ ਅਤਿ ਸੁਰੱਖਿਆ ਜੇਲ੍ਹ ਤੇ ਨਵੀਂ ਜ਼ਿਲ੍ਹਾ ਜੇਲ੍ਹ 'ਚੋਂ ਗੈਰ ਕਾਨੂੰਨੀ ਸਾਮਾਨ ਮਿਲਣਾ ਜਾਰੀ

ਨਾਭਾ, 15 ਸਤੰਬਰ (ਅਮਨਦੀਪ ਸਿੰਘ ਲਵਲੀ)-ਇਤਿਹਾਸਿਕ ਅਤੇ ਵਿਰਾਸਤੀ ਨਗਰੀ ਨਾਭਾ ਤਿੰਨ ਜੇਲ੍ਹਾਂ ਹੋਣ ਕਾਰਨ ਲਗਾਤਾਰ ਪਿਛਲੇ ਲੰਮੇ ਸਮੇਂ ਤੋਂ ਸਮੁੱਚੀ ਦੁਨੀਆਂ ਅੰਦਰ ਸੁਰਖੀਆਂ ਵਿਚ ਹੈ | ਨਵੀਂ ਜ਼ਿਲ੍ਹਾ ਜੇਲ੍ਹ ਜੋ ਕਿ ਆਧੁਨਿਕ ਢੰਗ ਨਾਲ ਸਖਤ ਸੁਰੱਖਿਆ ਨੂੰ ਮੁੱਖ ...

ਪੂਰੀ ਖ਼ਬਰ »

ਸਿੱਖਾਂ ਦੀ ਤਿਆਰ ਕਾਲੀ ਸੂਚੀ ਖ਼ਤਮ ਕਰਨਾ ਸ਼ਲਾਘਾਯੋਗ- ਬਜਾਜ, ਅਬਲੋਵਾਲ

ਪਟਿਆਲਾ, 15 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਪੰਜਾਬ ਵਿਚ ਲੰਬਾ ਸਮਾਂ ਚੱਲੇ ਕਾਲੇ ਦੌਰ 'ਚ ਕਈ ਵਿਅਕਤੀਆਂ ਵਲੋਂ ਵਿਦੇਸ਼ਾਂ 'ਚ ਲਈ ਰਾਜਨੀਤਕ ਸ਼ਰਨ ਉਸ ਵੇਲੇ ਦੇ ਹਾਲਾਤਾਂ ਦੇ ਮੱਦੇਨਜ਼ਰ ਸੀ | ਹੁਣ ਹਾਲਾਤ ਦੇ ਨਾਲ-ਨਾਲ ਆਪਸੀ ਭਾਈਚਾਰਕ ਸਾਂਝ ਦਾ ਪ੍ਰਤੀਕ ਬਣਦੇ ਜਾ ...

ਪੂਰੀ ਖ਼ਬਰ »

ਬੇਬੇ ਨਾਨਕੀ ਜੀ ਨੂੰ ਸਮਰਪਿਤ ਨਗਰ ਕੀਰਤਨ 22 ਨੂੰ

ਪਟਿਆਲਾ, 15 ਸਤੰਬਰ (ਅ.ਸ. ਆਹਲੂਵਾਲੀਆ)-ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ ਵਿਖੇ ਖ਼ਾਲਸਾ ਸ਼ਤਾਬਦੀ ਕਮੇਟੀ ਪਟਿਆਲਾ ਦੀ ਮੀਟਿੰਗ ਹੋਈ | ਜਿਸ ਵਿਚ ਸ੍ਰੀ ਗੁਰੂ ਨਾਨਕ ਦੇਵ ਸਾਹਿਬ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿਚ ਇਕ ਇਤਿਹਾਸਕ ਨਗਰ ਕੀਰਤਨ ...

ਪੂਰੀ ਖ਼ਬਰ »

ਉਪ ਪੁਲਿਸ ਕਪਤਾਨ ਦਲਬੀਰ ਸਿੰਘ ਦਾ ਬਿੱਟੂ ਬਦੇਸ਼ਾ ਦੀ ਅਗਵਾਈ 'ਚ ਸਵਾਗਤ

ਪਾਤੜਾਂ, 15 ਸਤੰਬਰ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਦੇ ਨਵੇਂ ਆਏ ਉਪ ਪੁਲਿਸ ਕਪਤਾਨ ਦਲਬੀਰ ਸਿੰਘ ਦਾ ਵਿਧਾਇਕ ਦੇ ਸਪੁੱਤਰ ਸਤਨਾਮ ਸਿੰਘ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਅਤੇ ਨਿਊ ਕਾਰ ਡੀਲਰ ਐਸੋਸੀਏਸ਼ਨ ਪਾਤੜਾਂ ਦੇ ਪ੍ਰਧਾਨ ਕੁਲਦੀਪ ਬਿੱਟੂ ਬਦੇਸ਼ਾਂ ਦੀ ਅਗਵਾਈ 'ਚ ...

ਪੂਰੀ ਖ਼ਬਰ »

ਰਾਜਪੁਰਾ ਵਿਖੇ ਸਰਹਿੰਦ ਰੇਲ ਫਾਟਕ 'ਤੇ ਉੱਚੇ ਪੁਲ ਦੀ ਮਨਜ਼ੂਰੀ ਮਿਲਣ 'ਤੇ ਸ਼ਹਿਰ ਵਾਸੀਆਂ ਨੇ ਮਨਾਈ ਖ਼ੁਸ਼ੀ

ਰਾਜਪੁਰਾ, 15 ਸਤੰਬਰ (ਜੀ.ਪੀ. ਸਿੰਘ)-2020 ਦੇ ਅੰਤ ਤੱਕ ਰਾਜਪੁਰਾ ਸ਼ਹਿਰ ਪੰਜਾਬ ਦਾ ਸੋਹਣਾ ਸ਼ਹਿਰ ਬਣ ਜਾਵੇਗਾ | ਜਿਸ ਲਈ ਲੰਘੇ ਢਾਈ ਸਾਲਾਂ ਤੋਂ ਯਤਨ ਸ਼ੁਰੂ ਕਰ ਦਿੱਤੇ ਗਏ ਹਨ | ਇਸ ਦਾ ਪ੍ਰਗਟਾਵਾ ਹਲਕਾ ਰਾਜਪੁਰਾ ਦੇ ਵਿਧਾਇਕ ਅਤੇ ਕਾਂਗਰਸ ਦੇ ਚੀਫ਼ ਵਿੱਪ ਹਰਦਿਆਲ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX