ਤਾਜਾ ਖ਼ਬਰਾਂ


ਸੜਕ ਹਾਦਸੇ ਵਿਚ ਪ੍ਰਵਾਸੀ ਮਜ਼ਦੂਰ ਦੀ ਮੌਤ ਤੋਂ ਰੋਹ ਵਿਚ ਆਏ ਵੱਡੀ ਗਿਣਤੀ ਪ੍ਰਵਾਸੀ ਮਜ਼ਦੂਰਾਂ ਨੇ ਮੁੱਖ ਮਾਰਗ ਕੀਤਾ ਜਾਮ
. . .  about 1 hour ago
ਮੁੱਲਾਂਪੁਰ ਗਰੀਬਦਾਸ, 20 ਅਕਤੂਬਰ (ਦਿਲਬਰ ਸਿੰਘ ਖੈਰਪੁਰ) - ਸੜਕ ਹਾਦਸੇ ਵਿਚ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ ਤੋਂ ਰੋਹ ਵਿਚ ਵੱਡੀ ਗਿਣਤੀ ਪ੍ਰਵਾਸੀਆਂ ਨੇ ਮੁੱਲਾਂਪੁਰ ਗਰੀਬਦਾਸ ਵਿਖੇ ਚੰਡੀਗੜ੍ਹ - ਬੱਦੀ - ਕੁਰਾਲੀ ਮੁੱਖ ਮਾਰਗ ਘੰਟਾ ਭਰ ਜਾਮ ਰੱਖਿਆ। ਮ੍ਰਿਤਕ ਦੀ ਲਾਸ਼ ਸੜਕ 'ਤੇ ਰੱਖ ਕੇ ਜਾਮ ਕਰਨ ਵਾਲੇ...
ਅੰਤਰਰਾਸ਼ਟਰੀ ਨਗਰ ਕੀਰਤਨ ਨੇ ਜ਼ਿਲ੍ਹਾ ਸੰਗਰੂਰ 'ਚ ਪ੍ਰਵੇਸ਼ ਕੀਤਾ
. . .  about 3 hours ago
ਲੌਂਗੋਵਾਲ, 20 ਅਕਤੂਬਰ (ਵਿਨੋਦ ਖੰਨਾ) – ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਨਨਕਾਣਾ ਸਾਹਿਬ ਤੋਂ ਆਰੰਭ ਹੋਇਆ ਅੰਤਰ ਰਾਸ਼ਟਰੀ ਨਗਰ ਕੀਰਤਨ ਅੱਜ ਸੰਗਰੂਰ ਜ਼ਿਲ੍ਹੇ ਵਿਚ ਪ੍ਰਵੇਸ਼ ਕਰ ਗਿਆ ਹੈ। ਸੰਗਰੂਰ ਜ਼ਿਲ੍ਹੇ ਦੇ ਪਹਿਲੇ ਪੜਾਅ ਅਤੇ 52 ਸ਼ਹੀਦਾਂ ਦੀ ਪਾਵਨ ਧਰਤੀ...
ਅੱਤਵਾਦੀ ਘੁਸਪੈਠ ਦੇ ਲਈ ਨਵੇਂ-ਨਵੇਂ ਤਰੀਕਿਆਂ ਦੀ ਕਰ ਰਹੇ ਹਨ ਵਰਤੋਂ : ਫ਼ੌਜ ਮੁਖੀ
. . .  about 4 hours ago
ਨਵੀਂ ਦਿੱਲੀ, 20 ਅਕਤੂਬਰ- ਫ਼ੌਜ ਮੁਖੀ ਜਨਰਲ ਬਿਪਿਨ ਰਾਵਤ ਨੇ ਇਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਮਕਬੂਜ਼ਾ ਕਸ਼ਮੀਰ ਦੇ ਅੰਦਰ ਸਥਿਤ ਅੱਤਵਾਦੀ ...
ਨਹੀ ਰਹੇ ਹਿਸਾਰ ਖੇਤੀਬਾੜੀ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ. ਦੇਵ ਰਾਜ ਭੂੰਬਲਾ
. . .  about 5 hours ago
ਪੋਜੇਵਾਲ ਸਰਾਂ, 20 ਅਕਤੂਬਰ (ਨਵਾਂਗਰਾਈਂ) - ਕੰਢੀ ਦੇ ਇਸ ਇਲਾਕੇ ਦੇ ਮਾਣ ਤੇ ਨਾਮਵਰ ਸ਼ਖ਼ਸੀਅਤ ਤੇ ਹਿਸਾਰ ਖੇਤੀਬਾੜੀ ਯੂਨੀਵਰਸਿਟੀ ...
ਲੱਖਾਂ ਦੇ ਸੋਨੇ ਸਮੇਤ 2 ਵਿਅਕਤੀ ਗ੍ਰਿਫ਼ਤਾਰ
. . .  about 5 hours ago
ਹੈਦਰਾਬਾਦ, 20 ਅਕਤੂਬਰ- ਕਸਟਮ ਵਿਭਾਗ ਦੀ ਏਅਰ ਇੰਟੇਲੀਜੈਂਸੀ ਯੂਨਿਟ ਨੇ ਹੈਦਰਾਬਾਦ ਦੇ ਰਾਜੀਵ ਗਾਂਧੀ ਅੰਤਰਰਾਸ਼ਟਰੀ ਹਵਾਈ ...
ਜਲਾਲਾਬਾਦ ਜ਼ਿਮਨੀ ਚੋਣਾਂ : ਫ਼ੈਕਟਰੀਆਂ/ਦੁਕਾਨਾਂ ਅਤੇ ਵਪਾਰਕ ਇਕਾਈਆਂ 'ਚ ਕੰਮ ਕਰਦੇ ਕਿਰਤੀਆਂ ਲਈ ਪੇਡ ਛੁੱਟੀ ਦਾ ਐਲਾਨ
. . .  about 5 hours ago
ਫ਼ਾਜ਼ਿਲਕਾ, 20 ਅਕਤੂਬਰ (ਪ੍ਰਦੀਪ ਕੁਮਾਰ) : ਵਿਧਾਨ ਸਭਾ ਹਲਕਾ-79 ਜਲਾਲਾਬਾਦ 'ਚ 21 ਅਕਤੂਬਰ ਸੋਮਵਾਰ ਨੂੰ ਹੋ ਰਹੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਹਲਕਾ ਜਲਾਲਾਬਾਦ 'ਚ ਸਥਿਤ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਵਿੱਦਿਅਕ ਅਦਾਰਿਆਂ 'ਚ ...
ਨਾਭਾ ਦੀ ਜ਼ਿਲ੍ਹਾ ਜੇਲ੍ਹ 'ਚ ਇੱਕ ਬਜ਼ੁਰਗ ਹਵਾਲਾਤੀ ਵੱਲੋਂ ਖ਼ੁਦਕੁਸ਼ੀ
. . .  about 6 hours ago
ਨਾਭਾ, 20 ਅਕਤੂਬਰ (ਅਮਨਦੀਪ ਸਿੰਘ ਲਵਲੀ)- ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ 'ਚ ਇੱਕ ਬਜ਼ੁਰਗ ਹਵਾਲਾਤੀ ਵੱਲੋਂ ਗਲ 'ਚ ਫਾਹਾ ਲੈ ਦਰਖਤ ਨਾਲ ਲਟਕ...
ਮਕਬੂਜ਼ਾ ਕਸ਼ਮੀਰ 'ਚ ਭਾਰਤੀ ਫ਼ੌਜ ਦੀ ਕਾਰਵਾਈ ਤੋਂ ਬੌਖਲਾਇਆ ਪਾਕਿ, ਭਾਰਤੀ ਡਿਪਟੀ ਹਾਈ ਕਮਿਸ਼ਨ ਨੂੰ ਕੀਤਾ ਤਲਬ
. . .  about 5 hours ago
ਇਸਲਾਮਾਬਾਦ, 20 ਅਕਤੂਬਰ- ਮਕਬੂਜ਼ਾ ਕਸ਼ਮੀਰ 'ਚ ਭਾਰਤੀ ਫ਼ੌਜ ਵੱਲੋਂ ਅੱਤਵਾਦੀ ਲਾਂਚ ਪੈਡ 'ਤੇ ਹਮਲਾ ਕਰਨ ਤੋਂ ਬਾਅਦ ...
ਹਰਿਆਣਾ ਵਿਧਾਨਸਭਾ ਚੋਣਾਂ : ਪੋਲਿੰਗ ਸਟੇਸ਼ਨਾਂ ਦੇ ਲਈ ਰਵਾਨਾ ਹੋਇਆ ਚੋਣ ਅਮਲਾ
. . .  about 7 hours ago
ਚੰਡੀਗੜ੍ਹ, 20 ਅਕਤੂਬਰ- ਕੱਲ੍ਹ ਹੋਣ ਵਾਲੀ ਹਰਿਆਣਾ ਵਿਧਾਨ ਸਭਾ ਚੋਣਾਂ ਦੇ ਲਈ ਅੰਬਾਲਾ 'ਚ ਚੋਣ ਅਮਲਾ...
ਬੇਰੁਜ਼ਗਾਰ ਬੀ.ਐਡ ਅਧਿਆਪਕਾਂ ਨੇ ਸਿੱਖਿਆ ਮੰਤਰੀ ਦਾ ਪੁਤਲਾ ਫੂਕ ਕੇ ਕਾਲੀ ਦੀਵਾਲੀ ਮਨਾਉਣ ਦਾ ਕੀਤਾ ਐਲਾਨ
. . .  about 7 hours ago
ਸੰਗਰੂਰ, 20 ਅਕਤੂਬਰ (ਧੀਰਜ ਪਸ਼ੋਰੀਆ)- ਤਕਰੀਬਨ ਸਵਾ ਮਹੀਨੇ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ 'ਚ ਪੱਕਾ ਮੋਰਚਾ ਲਗਾਈ ਬੈਠੇ ਬੇਰੁਜ਼ਗਾਰ ...
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਖ਼ਰਾਬ ਰੌਸ਼ਨੀ ਦੇ ਚੱਲਦਿਆਂ ਰੁਕਿਆ ਮੈਚ
. . .  about 7 hours ago
ਮੌਸਮ ਵਿਭਾਗ ਵੱਲੋਂ ਮਹਾਰਾਸ਼ਟਰ 'ਚ ਮੀਂਹ ਦਾ ਅਲਰਟ ਕੀਤਾ ਜਾਰੀ
. . .  about 7 hours ago
ਮੁੰਬਈ, 20 ਅਕਤੂਬਰ- ਮੌਸਮ ਵਿਭਾਗ ਨੇ ਚਿਤਾਵਨੀ ਜਾਰੀ ਕਰਦਿਆਂ ਕਿਹਾ ਕਿ 21 ਅਤੇ 22 ਅਕਤੂਬਰ ਨੂੰ ਮਹਾਰਾਸ਼ਟਰ ਦੇ ਰਾਏਗੜ੍ਹ ਦੇ ਕਈ ਇਲਾਕਿਆਂ 'ਚ ...
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਤੀਸਰੇ ਦਿਨ ਭਾਰਤ ਨੇ 498/9 'ਤੇ ਪਾਰੀ ਦਾ ਕੀਤਾ ਐਲਾਨ
. . .  about 8 hours ago
ਜੰਮੂ-ਕਸ਼ਮੀਰ 'ਚ ਸਰਹੱਦ 'ਤੇ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਰੱਖਿਆ ਮੰਤਰੀ ਨੇ ਫ਼ੌਜ ਮੁਖੀ ਨਾਲ ਕੀਤੀ ਗੱਲਬਾਤ
. . .  about 8 hours ago
ਨਵੀਂ ਦਿੱਲੀ, 20 ਅਕਤੂਬਰ- ਜੰਮੂ ਕਸ਼ਮੀਰ ਦੇ ਤੰਗਧਾਰ ਸੈਕਟਰ 'ਚ ਅੱਜ ਪਾਕਿਸਤਾਨ ਫ਼ੌਜ ਵੱਲੋਂ ਕੀਤੀ ਜੰਗਬੰਦੀ ਦੀ ਉਲੰਘਣਾ ਤੋਂ ਬਾਅਦ ਸਰਹੱਦ 'ਤੇ ਮੌਜੂਦਾ ਹਾਲਤਾਂ...
ਦੋ ਯੂਨੀਅਨਾਂ ਵੱਲੋਂ 22 ਅਕਤੂਬਰ ਨੂੰ ਹੜਤਾਲ ਦਾ ਐਲਾਨ
. . .  about 8 hours ago
ਨਵੀਂ ਦਿੱਲੀ, 20 ਅਕਤੂਬਰ- ਮੋਦੀ ਸਰਕਾਰ ਵੱਲੋਂ ਬੈਂਕਾਂ ਦੇ ਕੀਤੇ ਰਲੇਵੇਂ ਦੇ ਖ਼ਿਲਾਫ਼ ਦੋ ਯੂਨੀਅਨਾਂ ਨੇ 22 ਅਕਤੂਬਰ ਨੂੰ 24 ਘੰਟਿਆਂ ਦੀ ਹੜਤਾਲ ਦਾ ਐਲਾਨ ਕੀਤਾ ਹੈ। ਅਜਿਹੀ ਸਥਿਤੀ 'ਚ ਅਗਲੇ ਹਫ਼ਤੇ ਬੈਂਕਾਂ ...
ਰੱਖਿਆ ਮੰਤਰੀ ਵੱਲੋਂ ਉਪ ਰਾਸ਼ਟਰਪਤੀ ਨਾਲ ਮੁਲਾਕਾਤ
. . .  about 9 hours ago
ਭਾਰਤੀ ਫ਼ੌਜ ਨੇ ਪਾਕਿਸਤਾਨੀ ਫ਼ੌਜ 5 ਜਵਾਨਾਂ ਨੂੰ ਕੀਤਾ ਢੇਰ, ਕਈ ਅੱਤਵਾਦੀ ਠਿਕਾਣੇ ਵੀ ਕੀਤੇ ਤਬਾਹ
. . .  about 9 hours ago
ਖੰਨਾ 'ਚ ਚੋਰਾਂ ਨੇ 7 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ
. . .  about 9 hours ago
ਪਿੰਡ ਸੁਲਤਾਨੀ ਵਾਸੀਆਂ ਤੇ ਕਿਸਾਨ ਜਥੇਬੰਦੀਆਂ ਨੇ ਥਾਣਾ ਦੋਰਾਂਗਲਾ ਸਾਹਮਣੇ ਲਗਾਇਆ ਅਣਮਿਥੇ ਸਮੇਂ ਲਈ ਧਰਨਾ
. . .  about 10 hours ago
ਜਲਾਲਾਬਾਦ ਜ਼ਿਮਨੀ ਚੋਣਾਂ : ਪੁਲਿਸ ਮੁਲਾਜ਼ਮਾਂ ਸਮੇਤ ਬੀ.ਐੱਸ.ਐਫ ਅਤੇ ਪੀ.ਏ.ਪੀ ਜਵਾਨਾਂ ਦੀਆਂ ਕੰਪਨੀਆਂ ਦੀ ਹੋਈ ਤਾਇਨਾਤੀ
. . .  about 10 hours ago
ਭਾਰਤੀ ਫ਼ੌਜ ਨੇ ਮਕਬੂਜ਼ਾ ਕਸ਼ਮੀਰ 'ਚ ਮੌਜੂਦ ਚਾਰ ਅੱਤਵਾਦੀ ਪੈਡ ਕੀਤੇ ਤਬਾਹ
. . .  about 10 hours ago
ਮਕਬੂਜ਼ਾ ਕਸ਼ਮੀਰ 'ਚ ਸਥਿਤ ਅੱਤਵਾਦੀ ਕੈਂਪਾਂ 'ਤੇ ਭਾਰਤੀ ਫ਼ੌਜ ਨੇ ਕੀਤਾ ਹਮਲਾ
. . .  about 11 hours ago
ਸ਼ਹੀਦਾਂ ਦੀ ਯਾਦ 'ਚ ਅਜਨਾਲਾ 'ਚ ਪੁਲਿਸ ਵੱਲੋਂ ਕਰਵਾਈ ਗਈ ਮੈਰਾਥਨ ਦੌੜ
. . .  about 11 hours ago
ਮੁੱਖਮੰਤਰੀ ਯੋਗੀ ਨੂੰ ਮਿਲਣ ਪਹੁੰਚੇ ਕਮਲੇਸ਼ ਤਿਵਾਰੀ ਦੇ ਪਰਿਵਾਰਕ ਮੈਂਬਰ
. . .  about 11 hours ago
ਦਾਦੂਵਾਲ ਦੀ ਗ੍ਰਿਫ਼ਤਾਰੀ ਦਾ ਵਿਰੋਧ ਕਰਨ ਬਠਿੰਡਾ ਜਾ ਰਹੇ ਯੂਨਾਈਟਿਡ ਅਕਾਲੀ ਦਲ ਦੇ ਲੀਡਰ ਗ੍ਰਿਫ਼ਤਾਰ
. . .  about 10 hours ago
ਰੇਲ ਗੱਡੀ ਥੱਲੇ ਆਉਣ ਕਾਰਨ ਇਕ ਵਿਅਕਤੀ ਦੀ ਮੌਤ
. . .  about 12 hours ago
ਮੈਟਰੋ ਸਟੇਸ਼ਨ ਤੋਂ ਲੱਖਾਂ ਰੁਪਏ ਦੇ ਨਕਲੀ ਨੋਟ ਬਰਾਮਦ
. . .  about 12 hours ago
ਪ੍ਰਧਾਨ ਮੰਤਰੀ ਦੇ ਹੈਲੀਕਾਪਟਰ ਦੀਆਂ ਫ਼ੋਟੋਆਂ ਖਿੱਚਣ 'ਤੇ ਏ.ਟੀ.ਐੱਸ ਵੱਲੋਂ 2 ਵਿਅਕਤੀਆਂ ਤੋਂ ਪੁੱਛਗਿੱਛ
. . .  about 12 hours ago
ਜ਼ਮੀਨ ਖਿਸਕਣ ਕਾਰਨ 2 ਲੋਕ ਲਾਪਤਾ, 3 ਜ਼ਖਮੀ
. . .  about 13 hours ago
ਪੰਜਾਬ ਪੁਲਿਸ ਦੇ ਸ਼ਹੀਦ ਹੋਏ ਜਵਾਨਾ ਅਤੇ ਅਧਿਕਾਰੀਆਂ ਦੀ ਯਾਦ ਵਿਚ ਮੈਰਾਥਨ ਦੋੜ
. . .  about 13 hours ago
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ 'ਚ 2 ਜਵਾਨ ਸ਼ਹੀਦ
. . .  about 13 hours ago
ਪਿਉ ਨੇ ਦੋ ਧੀਆਂ ਦਾ ਕਤਲ ਕਰ ਕੇ ਖ਼ੁਦ ਨੂੰ ਵੀ ਮਾਰੀ ਗੋਲੀ
. . .  about 13 hours ago
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ, ਇੱਕ ਨਾਗਰਿਕ ਦੀ ਮੌਤ-3 ਜ਼ਖਮੀ
. . .  about 14 hours ago
ਰਾਸ਼ਟਰਪਤੀ ਰਾਮਾਨਥ ਕੋਵਿੰਦ ਨੇ ਫਿਲਪੀਨਜ਼ 'ਚ ਕੀਤੀ ਮਾਹਤਮਾ ਗਾਂਧੀ ਦੇ ਬੁੱਤ ਦੀ ਘੁੰਢ ਚੁਕਾਈ
. . .  about 14 hours ago
ਖਿਡਾਰੀਆਂ ਲਈ ਉਲੰਪਿਕ ਕੁਆਲੀਫਾਇਰਸ ਵਾਸਤੇ ਸਹਾਈ ਹੋਣਗੀਆਂ ਗਿਆ ਮਿਲਟਰੀ ਖੇਡਾਂ - ਬਾਕਸਿੰਗ ਕੋਚ ਪਾਟਿਲ
. . .  about 14 hours ago
ਕੌਮਾਂਤਰੀ ਨਗਰ ਕੀਰਤਨ ਦਾ ਬਰਨਾਲਾ ਪਹੁੰਚਣ 'ਤੇ ਨਿੱਘਾ ਸਵਾਗਤ
. . .  about 14 hours ago
ਦਿੱਲੀ 'ਚ ਹਾਫ਼ ਮੈਰਾਥਨ ਦਾ ਆਯੋਜਨ
. . .  about 15 hours ago
ਲੜਕੀ ਪੈਦਾ ਹੋਣ 'ਤੇ ਫ਼ੋਨ ਉੱਪਰ ਦਿੱਤਾ ਤਿੰਨ ਤਲਾਕ
. . .  about 15 hours ago
ਅੱਜ ਦਾ ਵਿਚਾਰ
. . .  about 15 hours ago
ਸੜਕ ਦੁਰਘਟਨਾ ਵਿਚ ਇਕ ਦੀ ਮੌਤ ਦੂਸਰਾ ਜ਼ਖ਼ਮੀ
. . .  about 1 hour ago
ਉਪ ਮਜਿਸਟਰੇਟ ਪਾਇਲ ਵੱਲੋਂ ਮਠਿਆਈ ਵਿਕ੍ਰੇਤਾਵਾਂ ਨੂੰ ਨਿਰਦੇਸ਼ ਜਾਰੀ
. . .  about 1 hour ago
ਘਨੌਰ ਪੁਲਿਸ ਨੇ ਫੜੀ 410 ਪੇਟੀਆਂ ਸ਼ਰਾਬ
. . .  1 day ago
ਜਲਾਲਾਬਾਦ ਜ਼ਿਮਨੀ ਚੋਣਾਂ ਵਿਚ 239 ਬੂਥ ਵਿਚੋਂ 104 ਬੂਥ ਸੰਵੇਦਨਸ਼ੀਲ ਘੋਸ਼ਿਤ
. . .  1 day ago
ਵਿਆਹੁਤਾ ਨੇ ਸਹੁਰਿਆਂ ਤੋਂ ਤੰਗ ਆ ਕੇ ਕੀਤੀ ਖ਼ੁਦਕੁਸ਼ੀ
. . .  1 day ago
550 ਸਾਲਾਂ ਪ੍ਰਕਾਸ਼ ਪੁਰਬ ਦੇ ਪ੍ਰਬੰਧਾਂ ਲਈ ਸਥਾਨਕ ਸਰਕਾਰਾਂ ਵਿਭਾਗ ਦੀਆਂ ਲੱਗੀਆਂ ਡਿਊਟੀਆਂ
. . .  1 day ago
ਕੇਂਦਰ ਸਰਕਾਰ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਭਾਰਤ ਰਤਨ ਦਾ ਦੇਵੇ ਦਰਜਾ -ਮੁਨੀਸ਼ ਤਿਵਾੜੀ
. . .  1 day ago
ਅੱਧਾ ਕਿੱਲੋ ਹੈਰੋਇਨ ਸਮੇਤ ਇਕ ਔਰਤ ਗ੍ਰਿਫ਼ਤਾਰ
. . .  1 day ago
ਨੈਸ਼ਨਲ ਹਾਈਵੇ ਦੀ ਰਕਮ ਹੜੱਪਣ ਦੇ ਦੋਸ਼ 'ਚ 6 ਖ਼ਿਲਾਫ਼ ਮਾਮਲਾ ਦਰਜ
. . .  1 day ago
ਕਰਤਾਰਪੁਰ ਲਾਂਘੇ ਦੇ ਉਦਘਾਟਨ ਮੌਕੇ ਆਮ ਸ਼ਰਧਾਲੂ ਵਜੋਂ ਆਉਣਗੇ ਮਨਮੋਹਨ ਸਿੰਘ : ਮਹਿਮੂਦ ਕੁਰੈਸ਼ੀ
. . .  1 day ago
ਬਾਰਾਮੁਲਾ 'ਚ ਅੱਤਵਾਦੀਆਂ ਨੇ ਇਕ ਜੂਲਰੀ ਸਟੋਰ ਨੂੰ ਬਣਾਇਆ ਨਿਸ਼ਾਨਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 31 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਜ਼ਿੰਮੇਵਾਰੀ ਤੋਂ ਭੱਜਣਾ ਆਸਾਨ ਹੈ ਪਰ ਗ਼ੈਰ-ਜ਼ਿੰਮੇਵਾਰੀ ਦੇ ਸਿੱਟਿਆਂ ਤੋਂ ਬਚਣਾ ਅਸੰਭਵ ਹੈ। -ਜੋਜੀਆ ਚਾਰਲਸ

ਫਰੀਦਕੋਟ / ਮੁਕਤਸਰ

ਵਿਧਾਇਕ ਕਿੱਕੀ ਢਿੱਲੋਂ ਦੀ ਨਿਯੁਕਤੀ ਦੀ ਖ਼ੁਸ਼ੀ 'ਚ ਕਾਂਗਰਸੀਆਂ ਨੇ ਲੱਡੂ ਵੰਡੇ

ਜੈਤੋ, 15 ਸਤੰਬਰ (ਭੋਲਾ ਸ਼ਰਮਾ)-ਵਿਧਾਨ ਸਭਾ ਹਲਕਾ ਫ਼ਰੀਦਕੋਟ ਤੋਂ ਕਾਂਗਰਸੀ ਵਿਧਾਇਕ ਤੇ ਆਲ ਇੰਡੀਆ ਜੱਟ ਮਹਾਂ ਸਭਾ ਪੰਜਾਬ ਦੇ ਪ੍ਰਧਾਨ ਕੁਸ਼ਲਦੀਪ ਸਿੰਘ 'ਕਿੱਕੀ ਢਿੱਲੋਂ' ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਸਿਆਸੀ ਸਲਾਹਕਾਰ ਨਿਯੁਕਤ ਕਰਕੇ ਕੈਬਨਿਟ ਮੰਤਰੀ ਦਾ ਦਰਜਾ ਦਿੱਤੇ ਜਾਣ ਦੀ ਖ਼ੁਸ਼ੀ 'ਚ ਜੈਤੋ ਵਿਖੇ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਫ਼ਰੀਦਕੋਟ ਦੇ ਮੈਂਬਰ ਬਲਵਿੰਦਰ ਸਿੰਘ 'ਲਵਲੀ ਭੱਟੀ', ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਕੱਤਰ ਸੁਰਜੀਤ ਸਿੰਘ ਬਾਬਾ ਤੇ ਸਰਪੰਚ ਭੁਪਿੰਦਰਜੀਤ ਸਿੰਘ 'ਵਿੱਕੀ ਬਰਾੜ' ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਇਕੱਠੇ ਹੋਏ ਕਾਂਗਰਸੀਆਂ ਵਲੋਂ ਲੱਡੂ ਵੰਡੇ ਗਏ | ਇਸ ਮੌਕੇ ਲਵਲੀ ਭੱਟੀ ਨੇ ਵਿਧਾਇਕ ਕੁਸ਼ਲਦੀਪ ਸਿੰਘ 'ਕਿੱਕੀ ਢਿੱਲੋਂ' ਦੀ ਇਸ ਨਿਯੁਕਤੀ 'ਤੇ ਸੰਤੁਸ਼ਟੀ ਪ੍ਰਗਟਾਉਂਦਿਆਂ ਨੂੰ ਸ੍ਰੀ ਢਿੱਲੋਂ ਨੂੰ ਮੁਬਾਰਕਬਾਦ ਦਿੱਤੀ | ਇਸ ਦੇ ਨਾਲ ਹੀ ਉਨ੍ਹਾਂ ਇਸ ਫੈਸਲੇ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਵੀ ਕੀਤਾ | ਇਸ ਮੌਕੇ ਸੁਰਜੀਤ ਸਿੰਘ ਬਾਬਾ ਤੇ ਭੁਪਿੰਦਰਜੀਤ ਸਿੰਘ 'ਵਿੱਕੀ ਬਰਾੜ' ਨੇ ਕਿਹਾ ਕਿ ਇਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰ-ਅੰਦੇਸ਼ੀ ਸੋਚ ਦਾ ਨਤੀਜਾ ਹੈ | ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮਨਪ੍ਰੀਤ ਸਿੰਘ ਸੇਖੋਂ,ਸਾਬਕਾ ਚੇਅਰਮੈਨ ਰਣਜੀਤ ਸਿੰਘ ਔਲਖ, ਬਲਾਕ ਸੰਮਤੀ ਜੈਤੋ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਡੋਡ, ਉਪ-ਚੇਅਰਮੈਨ ਕਮਲਜੀਤ ਕੌਰ ਚੰਦਭਾਨ, ਸੁਖਜੀਤ ਸਿੰਘ ਧਾਲੀਵਾਲ ਕੋਠੇ ਹਵਾਨਾ, ਭਗਤ ਸਿੰਘ ਚਹਿਲ ਬਾਜਾਖਾਨਾ, ਅਵਤਾਰ ਸਿੰਘ ਬਰਾੜ ਚੈਨਾ, ਗੁਰਤੇਜ ਸਿੰਘ ਸਿੱਧੂ, ਜਸਵੰਤ ਸਿੰਘ ਮਾਨ, ਡਾ. ਸਤਨਾਮ ਸਿੰਘ ਬਹਿਬਲ ਖੁਰਦ, ਚਮਕੌਰ ਸਿੰਘ ਘਣੀਆਂ ਤੇ ਬਾਬੂ ਸਿੰਘ ਬਰਗਾੜੀ, ਸਰਪੰਚ ਭਗਵੰਤ ਸਿੰਘ ਬਰਾੜ ਚੈਨਾ, ਰਾਜਬਿੰਦਰ ਸਿੰਘ ਰਾਜਾ ਸੰਧੂ ਚੈਨਾ, ਹਰਵਿੰਦਰ ਪਾਲ 'ਕਾਲਾ ਸ਼ਰਮਾ' ਜੈਤੋ, ਹਰਵਿੰਦਰ ਸਿੰਘ 'ਜੈਜੀ ਬਰਾੜ' ਚੰਦਭਾਨ, ਸਰਪੰਚ ਕਰਮ ਸਿੰਘ ਅਜਿੱਤ ਗਿੱਲ, ਸੱਤਾ ਸਿੰਘ ਭਾਊ, ਮਨਜਿੰਦਰ ਸਿੰਘ ਬਿੱਟਾ, ਚਮਕੌਰ ਸਿੰਘ, ਰਾਜਾ ਸਿੰਘ ਸੋਖੋਂ ਬਹਿਬਲ ਕਲਾਂ, ਹਰਮੀਤ ਸਿੰਘ ਗੋਂਦਾਰਾ, ਚਮਕੌਰ ਸਿੰਘ ਗੋਂਦਾਰਾ, ਡੀਸਰ ਸਿੰਘ ਸੂਰਘੂਰੀ ਸਮੇਤ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ |

ਬਾਬਾ ਫ਼ਰੀਦ ਆਗਮਨ ਪੁਰਬ 'ਤੇ ਸ਼ਾਨਦਾਰ ਕਬੱਡੀ ਕੱਪ 19 ਤੋਂ

ਫ਼ਰੀਦਕੋਟ, 15 ਸਤੰਬਰ (ਹਰਮਿੰਦਰ ਸਿੰਘ ਮਿੰਦਾ)- ਬਾਬਾ ਸ਼ੇਖ਼ ਫ਼ਰੀਦ ਸਪੋਰਟਸ ਕਬੱਡੀ ਕਲੱਬ ਫ਼ਰੀਦਕੋਟ ਦੀ ਮੀਟਿੰਗ ਗਾਰਡਨ ਵਿਊ ਵਿਖੇ ਪ੍ਰਧਾਨ ਨਿਰਮਲ ਸਿੰਘ ਸੰਘਾ ਦੀ ਪ੍ਰਧਾਨਗੀ ਹੇਠ ਹੋਈ | ਨਿਰਮਲ ਸਿੰਘ ਸੰਘਾ ਤੇ ਮਹੀਪਇੰਦਰ ਸਿੰਘ ਨੇ ਦੱਸਿਆ ਕਿ ਬਾਬਾ ਸ਼ੇਖ਼ ...

ਪੂਰੀ ਖ਼ਬਰ »

ਭਾਈ ਸਿੱਧੂ ਨੇ ਸੀਵਰੇਜ ਦਾ ਕੰਮ ਸ਼ੁਰੂ ਕਰਵਾਇਆ

ਕੋਟਕਪੂਰਾ, 15 ਸਤੰਬਰ (ਮੋਹਰ ਸਿੰਘ ਗਿੱਲ)-ਸਥਾਨਕ ਵਾਰਡ ਨੰਬਰ-15 'ਚ ਰਿਸ਼ੀ ਸਕੂਲ ਜੈਤੋ ਸੜਕ ਨੇੜੇ ਸ੍ਰੀ ਰਾਮ ਕਾਲੋਨੀ ਵਿਚ ਕਾਂਗਰਸ ਪਾਰਟੀ ਦੇ ਸੀਨੀਅਰ ਆਗੁੂ ਭਾਈ ਰਾਹੁਲ ਸਿੰਘ ਸਿੱਧੂ ਨੇ ਸੀਵਰੇਜ਼ ਪਾਉਣ ਦਾ ਕੰਮ ਸ਼ੁਰੂ ਕਰਵਾਇਆ | ਮੁਹੱਲਾ ਵਾਸੀਆਂ ਨੂੰ ਸੰਬੋਧਨ ...

ਪੂਰੀ ਖ਼ਬਰ »

ਭਾਜਪਾ ਦੀਆਂ ਨੀਤੀਆਂ ਤੋ ਖੁਸ਼ ਹੋ ਕੇ ਲੋਕ ਪਾਰਟੀ ਨਾਲ ਜੁੜ ਰਹੇ ਹਨ- ਬਾਂਸਲ

ਫ਼ਰੀਦੋਕਟ, 15 ਸਤੰਬਰ (ਜਸਵੰਤ ਸਿੰਘ ਪੁਰਬਾ)-ਭਾਰਤੀ ਜਨਤਾ ਪਾਰਟੀ ਦੀ ਦੇਸ਼ ਹਿਤੈਸ਼ੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਵਿਚ ਲੋਕ ਭਾਜਪਾ ਨਾਲ ਜੁੜ ਰਹੇ ਹਨ ਤੇ ਭਾਜਪਾ ਵਲੋਂ ਜੋ ਕਿ ਰਾਸ਼ਟਰੀ ਪੱਧਰ 'ਤੇ ਮੈਂਬਰਸ਼ਿਪ ਮੁਹਿੰਮ ਸ਼ੁੁਰੂ ਕੀਤੀ ਹੈ | ਉਸ ਵਿਚ ...

ਪੂਰੀ ਖ਼ਬਰ »

ਵਿਧਾਇਕ ਢਿੱਲੋਂ ਦੀ ਪ੍ਰੇਰਣਾ ਸਦਕਾ ਈਦਗਾਹ ਮੁਸਲਿਮ ਭਾਈਚਾਰੇ ਹਵਾਲੇ ਕੀਤੀ

ਫ਼ਰੀਦਕੋਟ, 15 ਸਤੰਬਰ (ਹਰਮਿੰਦਰ ਸਿੰਘ ਮਿੰਦਾ)- ਕੁਸ਼ਲਦੀਪ ਸਿੰਘ ਢਿੱਲੋਂ ਸਿਆਸੀ ਸਲਾਹਕਾਰ ਮੁੱਖ ਮੰਤਰੀ ਪੰਜਾਬ ਦੀ ਦੂਰ ਅੰਦੇਸ਼ੀ ਸੋਚ, ਸਵ. ਸੁਰਿੰਦਰ ਇਕਬਾਲ ਸਿੰਘ ਬਰਾੜ ਸੀਨੀਅਰ ਐਡਵੋਕੇਟ ਦੇ ਪਰਿਵਾਰ ਨੇ ਫ਼ਰਾਖ਼ਦਿਲੀ ਦਾ ਸਬੂਤ ਦਿੰਦਿਆਂ ਮੁਸਲਮਾਨ ...

ਪੂਰੀ ਖ਼ਬਰ »

ਭਾਕਿਯੂ ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਨੇ ਲਗਾਇਆ ਧਰਨਾ

ਪੰਜਗਰਾੲੀਂ ਕਲਾਂ, 15 ਸਤੰਬਰ (ਸੁਖਮੰਦਰ ਸਿੰਘ ਬਰਾੜ)-ਕਸ਼ਮੀਰੀ ਕੌਮ ਦੇ ਹੱਕੀ ਘੋਲ ਦੀ ਹਮਾਇਤ 'ਚ 11 ਜਥੇਬੰਦੀਆਂ ਵਲੋਂ ਚੰਡੀਗੜ੍ਹ ਵਿਖੇ ਕੀਤੇ ਜਾਣ ਵਾਲੇ ਰੋਸ ਮਾਰਸ 'ਚ ਸ਼ਮੂਲੀਅਤ ਕਰਨ ਜਾ ਰਹੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਤੇ ਪੰਜਾਬ ਖੇਤ ਮਜ਼ਦੂਰ ...

ਪੂਰੀ ਖ਼ਬਰ »

ਸਿਹਤ ਵਿਭਾਗ ਦੇ ਕਰਮਚਾਰੀਆਂ ਦੀ ਮੀਟਿੰਗ ਹੋਈ

ਕੋਟਕਪੂਰਾ, 15 ਸਤੰਬਰ (ਮੇਘਰਾਜ)-ਬੀਤੇ ਦਿਨੀਂ ਡੇਂਗੂ ਸਰਵੇ ਟੀਮ ਨਾਲ ਪੈਲੇਸ ਮਾਲਕ ਵਲੋਂ ਦੁਰਵਿਵਹਾਰ ਕਰਨ, ਸਰਕਾਰੀ ਰਜਿਸ਼ਟਰ ਪਾੜਨ, ਕਰਮਚਾਰੀਆਂ ਨੂੰ ਧੱਕੇ ਮਾਰਨ ਸਬੰਧੀ ਇਕ ਲਿਖਤੀ ਪੱਤਰ ਐੱਸ.ਐੱਮ.ਓ. ਸਿਵਲ ਹਸਪਤਾਲ ਕੋਟਕਪੂਰਾ ਅਤੇ ਸਿਵਲ ਸਰਜਨ ਫ਼ਰੀਦਕੋਟ ...

ਪੂਰੀ ਖ਼ਬਰ »

ਨਾਬਾਲਗ ਨਾਲ ਜ਼ਬਰਦਸਤੀ ਕਰਨ ਵਾਲੇ ਬਜ਼ੁਰਗ ਿਖ਼ਲਾਫ਼ ਮਾਮਲਾ ਦਰਜ

ਕੋਟਕਪੂਰਾ, 15 ਸਤੰਬਰ (ਮੋਹਰ ਸਿੰਘ ਗਿੱਲ)-ਇਕ ਛੋਟੀ ਬੱਚੀ ਨਾਲ ਜਬਰਦਸਤੀ ਕਰਨ ਦੇ ਮਾਮਲੇ 'ਚ ਦਿਹਾਤੀ ਪੁਲਿਸ ਸਟੇਸ਼ਨ ਕੋਟਕਪੁਰਾ ਦੀ ਪੁਲਿਸ ਨੇ ਇਕ ਬਜ਼ੁਰਗ ਵਿਅਕਤੀ ਿਖ਼ਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ | ਪੁਲਿਸ ...

ਪੂਰੀ ਖ਼ਬਰ »

ਵਿਸ਼ਵਕਰਮਾ ਸਕੂਲ 'ਚ ਸੈਮੀਨਾਰ ਕਰਵਾਇਆ

ਫ਼ਰੀਦਕੋਟ, 15 ਸਤੰਬਰ (ਚਰਨਜੀਤ ਸਿੰਘ ਗੋਂਦਾਰਾ)-ਵਿਸ਼ਵਕਰਮਾ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ 'ਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਰੀਦਕੋਟ ਵਲੋਂ ਸੈਮੀਨਾਰ ਕਰਵਾਇਆ ਗਿਆ, ਜਿਸ 'ਚ ਮੁੱਖ ਮਹਿਮਾਨ ਵਜੋਂ ਪਹੁੰਚੇ ਰਜਵੰਤ ਕੌਰ ਚੀਫ਼ ਜੁਡੀਸ਼ੀਅਲ ...

ਪੂਰੀ ਖ਼ਬਰ »

ਡੇਂਗੂ ਦੇ ਲਾਰਵੇ ਸਬੰਧੀ ਚੈਕਿੰਗ ਜਾਰੀ

ਕੋਟਕਪੂਰਾ, 15 ਸਤੰਬਰ (ਮੋਹਰ ਸਿੰਘ ਗਿੱਲ)- ਡੇਂਗੂ ਦੀ ਰੋਕਥਾਮ ਲਈ ਕੋਟਕਪੂਰਾ ਸ਼ਹਿਰ 'ਚ ਪਿਛਲੇ ਕੱੁਝ ਮਹੀਨਿਆਂ ਤੋਂ ਸਿਹਤ ਵਿਭਾਗ ਫ਼ਰੀਦਕੋਟ ਦੀ ਵਿਸ਼ੇਸ਼ ਜਾਂਚ ਟੀਮ ਪੂਰੀ ਤਰ੍ਹਾਂ ਸਰਗਰਮ ਹੈ | ਉਸ ਵਲੋਂ ਚੈਕਿੰਗ ਦੌਰਾਨ ਸ਼ਹਿਰ ਦੇ ਕਈ ਹਿੱਸਿਆਂ 'ਚੋਂ ਡੇਂਗੂ ਦਾ ...

ਪੂਰੀ ਖ਼ਬਰ »

ਸੈਂਟਰ ਪੱਧਰੀ ਖੇਡਾਂ 'ਚ ਸਰਕਾਰੀ ਸਕੂਲ ਦੇ ਵਿਦਿਆਰਥੀ ਛਾਏ

ਬਰਗਾੜੀ, 15 ਸਤੰਬਰ (ਲਖਵਿੰਦਰ ਸ਼ਰਮਾ)- ਪਿਛਲੇ ਦਿਨੀਂ ਸਰਕਾਰੀ ਪ੍ਰਾਇਮਰੀ ਸਕੂਲ ਸਰਾਂਵਾਂ ਵਿਖੇ ਸੈਂਟਰ ਮੁੱਖ ਅਧਿਆਪਕ ਲਖਵਿੰਦਰ ਸਿੰਘ ਦੀ ਅਗਵਾਈ ਹੇਠ ਪਹਿਲੀ ਤੋਂ ਪੰਜਵੀਂ ਤੱਕ ਦੇ ਵਿਦਿਆਰਥੀਆਂ ਦੀਆਂ ਗਰਮ ਰੁੱਤ ਦੀਆਂ ਖੇਡਾਂ ਕਰਵਾਈਆਂ ਗਈਆਂ | ਇਨ੍ਹਾਂ ...

ਪੂਰੀ ਖ਼ਬਰ »

ਸਾਧਾਂਵਾਲਾ ਵਿਖੇ ਸੱਭਿਆਚਾਰਕ ਪ੍ਰੋਗਰਾਮ 28 ਨੂੰ

ਗੋਲੇਵਾਲਾ, 15 ਸਤੰਬਰ (ਅਮਰਜੀਤ ਬਰਾੜ)-ਲੋਕ ਭਲਾਈ ਯੂਥ ਕਲੱਬ ਰਜਿ: ਸਾਧਾਂਵਾਲਾ ਵਲੋਂ ਪਿੰਡ ਸਾਧਾਂਵਾਲਾ ਵਿਖੇ ਸ਼ਹੀਦ-ਏ-ਆਜ਼ਮ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਸੱਤਵਾਂ ਸੱਭਿਆਚਾਰਕ ਪ੍ਰੋਗਰਾਮ 28 ਸਤੰਬਰ ਦਿਨ ਸਨਿਚਰਵਾਰ ਨੂੰ ਕਰਵਾਇਆ ਜਾ ਰਿਹਾ ...

ਪੂਰੀ ਖ਼ਬਰ »

ਕੋਟਕਪੂਰਾ ਸ਼ਹਿਰ ਦੇ ਸੀਵਰੇਜ ਦੀ ਸਮੱਸਿਆ ਪਹਿਲ ਦੇ ਅਧਾਰ 'ਤੇ ਹੱਲ ਕਰਾਂਗੇ-ਕਿੱਕੀ ਢਿੱਲੋਂ

ਕੋਟਕਪੂਰਾ, 15 ਸਤੰਬਰ (ਮੇਘਰਾਜ, ਮੋਹਰ ਗਿੱਲ)-ਕੋਟਕਪੂਰਾ ਸ਼ਹਿਰ ਦੇ ਸੀਵਰੇਜ ਦਾ ਕਾਫ਼ੀ ਸਮੇਂ ਨਿਰਮਾਣ ਲਟਕਿਆ ਹੋਇਆ ਹੈ ਜੋ ਕਿ ਸ਼ਹਿਰ ਨਿਵਾਸੀਆਂ ਲਈ ਮੁਸੀਬਤ ਬਣਿਆ ਹੋਇਆ ਹੈ | ਇਸ ਸਮੱਸਿਆ ਦਾ ਹੱਲ ਪਹਿਲ ਦੇ ਅਧਾਰ 'ਤੇ ਕੀਤਾ ਜਾਵੇਗਾ ਤਾਂ ਜੋ ਸ਼ਹਿਰ ਦੀ ਵੱਡੀ ...

ਪੂਰੀ ਖ਼ਬਰ »

ਪੰਜਾਬ ਸਟੇਟ ਰੈਸਲਿੰਗ ਗਰੀਕੋ ਰੋਮਨ 'ਚ ਫ਼ਰੀਦਕੋਟ ਬਣਿਆ ਚੈਂਪੀਅਨ

ਫ਼ਰੀਦਕੋਟ, 15 ਸਤੰਬਰ (ਹਰਮਿੰਦਰ ਸਿੰਘ ਮਿੰਦਾ)- 23ਵੀਂ ਪੰਜਾਬ ਰੈਸਲਿੰਗ, ਗਰੀਕੋ ਰੋਮਨ ਚੈਂਪੀਅਨਸ਼ਿਪ ਫ਼ਰੀਦਕੋਟ ਦੇ ਜ਼ਿੰਮਨੇਜ਼ੀਅਮ ਹਾਲ 'ਚ ਕਰਵਾਈ ਗਈ | ਇਸ ਮੌਕੇ ਪੰਜਾਬ ਦੇ ਜ਼ਿਲ੍ਹਾ ਜੇਤੂ ਪਹਿਲਵਾਨਾਂ ਨੇ ਭਾਗ ਲਿਆ ਅਤੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ | ...

ਪੂਰੀ ਖ਼ਬਰ »

ਜ਼ਿਲ੍ਹਾ ਫ਼ਰੀਡਮ ਫ਼ਾਈਟਰ ਉਤਰਾਧਿਕਾਰੀ ਸੰਸਥਾ ਦੀ ਚੋਣ ਹੋਈ

ਫ਼ਰੀਦਕੋਟ, 15 ਸਤੰਬਰ (ਸਤੀਸ਼ ਬਾਗ਼ੀ)-ਜ਼ਿਲ੍ਹਾ ਫ਼ਰੀਡਮ ਫ਼ਾਈਟਰਜ਼ ਉਤਰਾਧਿਕਾਰੀ ਸੰਸਥਾ ਦੀ ਨਵੀਂ ਕਾਰਜਕਾਰਨੀ ਕਮੇਟੀ ਦੀ ਚੋਣ ਹੋਈ, ਜਿਸ ਅਨੁਸਾਰ ਬਲਦੇਵ ਸਿੰਘ ਅਹਿਲ ਨੂੰ ਪ੍ਰਧਾਨ, ਰਵਿੰਦਰ ਸਿੰਘ ਨੂੰ ਸਕੱਤਰ ਜਰਨਲ, ਗੁਰਦੇਵ ਸਿੰਘ ਖ਼ਾਲਸਾ ਨੂੰ ਖ਼ਜ਼ਾਨਚੀ, ...

ਪੂਰੀ ਖ਼ਬਰ »

ਭਾਕਿਯੂ (ਡਕੌਾਦਾ) ਬਲਾਕ ਜੈਤੋ ਦੇ ਅਹੁਦੇਦਾਰਾਂ ਦੀ ਚੋਣ ਹੋਈ

ਜੈਤੋ, 15 ਸਤੰਬਰ (ਭੋਲਾ ਸ਼ਰਮਾ)- ਭਾਰਤੀ ਕਿਸਾਨ ਯੂਨੀਅਨ (ਡਕੌਾਦਾ) ਬਲਾਕ ਜੈਤੋ ਦੇ ਅਹੁਦੇਦਾਰਾਂ ਦੀ ਸਰਬਸੰਮਤੀ ਨਾਲ ਹੋਈ ਚੋਣ ਦੌਰਾਨ ਬਲਵਿੰਦਰ ਸਿੰਘ ਪ੍ਰਧਾਨ ਚੁਣੇ ਗਏ ਹਨ | ਹੋਰਨਾਂ ਅਹੁਦੇਦਾਰਾਂ ਵਿਚ ਬੇਅੰਤ ਸਿੰਘ ਰਾਮੂੰਵਾਲਾ ਸੀਨੀਅਰ ਮੀਤ ਪ੍ਰਧਾਨ, ਗੁਰਜੀਤ ...

ਪੂਰੀ ਖ਼ਬਰ »

ਸੈਂਟਰ ਪੱਧਰੀ ਖੇਡਾਂ 'ਚ ਜੇਤੂ ਬੱਚਿਆਂ ਨੂੰ ਕੀਤਾ ਸਨਮਾਨਿਤ

ਬਾਜਾਖਾਨਾ, 15 ਸਤੰਬਰ (ਜਗਦੀਪ ਸਿੰਘ ਗਿੱਲ)- ਨਜ਼ਦੀਕੀ ਪਿੰਡ ਲੰਭਵਾਲੀ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੀਆਂ ਸੈਂਟਰ ਪੱਧਰੀ ਖੇਡਾਂ ਬਲਾਕ ਸਿੱਖਿਆ ਅਫ਼ਸਰ ਜੈਤੋ ਦਲਬੀਰ ਸਿੰਘ ਰਤਨ ਦੀ ਅਗਵਾਈ ਵਿਚ ਕਰਵਾਈਆਂ ਗਈਆਂ | ਜਿਨ੍ਹਾਂ ਵਿਚ ਸਰਕਾਰੀ ਪ੍ਰਾਇਮਰੀ ਸਕੂਲ ...

ਪੂਰੀ ਖ਼ਬਰ »

ਬੀੜ ਦੁਆਰੇਆਣਾ ਨੇ ਬੂਟੇ ਲਗਾਏ

ਫ਼ਰੀਦਕੋਟ, 15 ਸਤੰਬਰ (ਜਸਵੰਤ ਸਿੰਘ ਪੁਰਬਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੀੜ ਸੁਸਾਇਟੀ ਦੁਆਰੇਆਣਾ ਵਲੋਂ ਬੂਟੇ ਲਗਾਉਣ ਦੇ ਚੌਥੇ ਪੜ੍ਹਾਅ ਦਾ ਆਗ਼ਾਜ਼ ਕਰਦਿਆਂ ਸਮੂਹ ਨਗਰ ਨਿਵਾਸੀਆਂ ਤੇ ਐੱਨ. ਆਰ. ਆਈ. ਵੀਰਾਂ ਦੇ ਸਹਿਯੋਗ ...

ਪੂਰੀ ਖ਼ਬਰ »

ਭਾਕਿਯੂ (ਡਕੌਾਦਾ) ਵਲੋਂ ਥਾਣੇ ਅੱਗੇ ਰੋਸ ਪ੍ਰਦਰਸ਼ਨ

ਜੈਤੋ, 15 ਸਤੰਬਰ (ਭੋਲਾ ਸ਼ਰਮਾ)-ਭਾਰਤੀ ਕਿਸਾਨ ਯੂਨੀਅਨ (ਡਕੌਾਦਾ) ਨੇ ਇਥੇ ਪੁਲਿਸ ਸਟੇਸ਼ਨ ਅੱਗੇ ਧਰਨਾ ਲਗਾਇਆ | ਵਿਖਾਵਾਕਾਰੀਆਂ ਦੀ ਮੰਗ ਸੀ ਕਿ ਕਿਸਾਨ ਆਗੂਆਂ 'ਤੇ ਹਮਲਾ ਕਰਨ ਵਾਲਿਆਂ ਵਿਰੁੱਧ ਪੁਲਿਸ ਸਖ਼ਤ ਕਾਰਵਾਈ ਕਰੇ | ਮੁਜ਼ਾਹਰਾਕਾਰੀਆਂ ਨੂੰ ਸੰਬੋਧਨ ...

ਪੂਰੀ ਖ਼ਬਰ »

ਮੁਫ਼ਤ ਸਿਹਤ ਜਾਂਚ ਕੈਂਪ ਲਗਾਇਆ

ਜੈਤੋ, 15 ਸਤੰਬਰ (ਗੁਰਚਰਨ ਸਿੰਘ ਗਾਬੜੀਆ)-ਸਥਾਨਕ ਸ਼ਹਿਰ ਦੀ ਉੱਘੀ ਸਮਾਜ ਸੇਵੀ ਸੰਸਥਾ ਵਰਿੰਦਰ ਰਿੰਮੀ ਵੈਲਫੇਅਰ ਸੁਸਾਇਟੀ ਵਲੋਂ ਮੁਫ਼ਤ ਮੈਡੀਕਲ ਜਾਂਚ ਕੈਂਪ ਡੇਰਾ ਬਾਬਾ ਬਿਸ਼ਨ ਦਾਸ ਸਾਦਾ ਪੱਤੀ (ਪੰਡਤਾਂ ਵਾਲੀ ਗਲੀ) ਵਿਚ ਲਗਾਇਆ ਗਿਆ, ਜਿਸ ਦੀ ਸ਼ੁਰੂਆਤ 'ਚ ਬਾਬਾ ...

ਪੂਰੀ ਖ਼ਬਰ »

ਯੂਨੀਵਰਸਿਟੀ ਕਾਲਜ ਜੈਤੋ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ 'ਤੇ ਲੈਕਚਰ ਕਰਵਾਇਆ

ਜੈਤੋ, 15 ਸਤੰਬਰ (ਭੋਲਾ ਸ਼ਰਮਾ)- ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਆਪਣੀਆਂ ਗੁਰਮਤਿ ਨੂੰ ਪ੍ਰਚਾਰਨ ਅਤੇ ਪ੍ਰਸਾਰਨ ਦੀਆਂ ਗਤੀਵਿਧੀਆਂ ਅਧੀਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਯੂਨੀਵਰਸਿਟੀ ਕਾਲਜ ਜੈਤੋ ਵਿਖੇ ਮੁੱਖ ...

ਪੂਰੀ ਖ਼ਬਰ »

ਜੀ. ਐੱਨ. ਕਾਨਵੈਂਟ ਸਕੂਲ ਵਿਖੇ ਚਿੱਤਰਕਲਾ ਮੁਕਾਬਲੇ ਕਰਵਾਏ

ਪੰਜਗਰਾੲੀਂ ਕਲਾਂ, 15 ਸਤੰਬਰ (ਸੁਖਮੰਦਰ ਸਿੰਘ ਬਰਾੜ)- ਜੀ. ਐੱਨ. ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਭਲੂਰ ਵਿਖੇ ਮਹਾਤਮਾ ਗਾਂਧੀ ਜੀ ਦੇ ਮਨਾਏ ਜਾ ਰਹੇ ਸ਼ਤਾਬਦੀ ਸਮਾਰੋਹ ਨੂੰ ਮੁੱਖ ਰੱਖਦਿਆਂ ਸਕੂਲ ਵਿਚ ਚਿੱਤਰਕਲਾ ਮੁਕਾਬਲਾ ਕਰਵਾਇਆ ਗਿਆ | ਕੋਆਰਡੀਨੇਟਰ ਜਸਪਾਲ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਖੇਡਾਂ 'ਚ ਸੰਤ ਮੋਹਨ ਦਾਸ ਵਿੱਦਿਅਕ ਸੰਸਥਾਵਾਂ ਨੇ ਮਾਰੀ ਬਾਜ਼ੀ

ਫ਼ਰੀਦਕੋਟ, 15 ਸਤੰਬਰ (ਜਸਵੰਤ ਸਿੰਘ ਪੁਰਬਾ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਫ਼ਰੀਦਕੋਟ ਵਿਖੇ ਕਰਵਾਈਆਂ ਗਈਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਵਿਚ ਸੰਤ ਮੋਹਨ ਦਾਸ ਵਿੱਦਿਅਕ ਸੰਸਥਾਵਾਂ ਅਧੀਨ ਚੱਲ ਰਹੀ ਸੰਸਥਾ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ...

ਪੂਰੀ ਖ਼ਬਰ »

ਆੜ੍ਹਤੀਆਂ ਵਲੋਂ ਵਿਧਾਇਕ ਢਿੱਲੋਂ ਦਾ ਸਨਮਾਨ

ਕੋਟਕਪੂਰਾ, 15 ਸਤੰਬਰ (ਮੇਘਰਾਜ)- ਆੜ੍ਹਤੀਆ ਐਸੋਸੀਏਸ਼ਨ ਕੋਟਕਪੂਰਾ ਦੇ ਪ੍ਰਧਾਨ ਕਿ੍ਸ਼ਨ ਗੋਇਲ ਦੀ ਅਗਵਾਈ ਵਿਚ ਵਿਧਾਇਕ ਕੁਸਲਦੀਪ ਸਿੰਘ ਕਿੱਕੀ ਢਿੱਲੋਂ ਨੂੰ ਕੈਬਨਿਟ ਦਾ ਅਹੁਦਾ ਮਿਲਣ 'ਤੇ ਉਨ੍ਹਾਂ ਦੇ ਕੋਟਕਪੂਰਾ ਪੁੱਜਣ 'ਤੇ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ...

ਪੂਰੀ ਖ਼ਬਰ »

ਛੱਪੜ 'ਚ ਗ਼ੰਦਗੀ ਸੁੱਟੇ ਜਾਣ ਕਾਰਨ ਬਿਮਾਰੀਆਂ ਫ਼ੈਲਣ ਦਾ ਖ਼ਦਸ਼ਾ

ਕੋਟਕਪੂਰਾ, 15 ਸਤੰਬਰ (ਮੋਹਰ ਸਿੰਘ ਗਿੱਲ)-ਸਥਾਨਕ ਸ਼ਹਿਰ ਦੀ ਸੰਘਣੀ ਆਬਾਦੀ ਵਿਚ ਸਥਿਤ ਡੇਰਾ ਫ਼ਰਮਾਹਾਂ ਦੇ ਨਜ਼ਦੀਕ ਵਾਲਾ ਛੱਪੜ ਬਹੁਤ ਜ਼ਿਆਦਾ ਪ੍ਰਦੂਸ਼ਿਤ ਹੋ ਚੁੱਕਿਆ ਹੈ | ਛੱਪੜ ਵਿਚ ਫੈਲੀ ਅੰਤਾਂ ਦੀ ਗ਼ੰਦਗੀ ਕਾਰਨ ਧਰਤੀ ਹੇਠਲੇ ਪਾਣੀ ਦੇ ਪ੍ਰਦੂਸ਼ਿਤ ਹੋਣ ...

ਪੂਰੀ ਖ਼ਬਰ »

ਬਾਬਾ ਸ਼ੇਖ਼ ਫ਼ਰੀਦ ਆਗਮਨ ਪੁਰਬ ਮੌਕੇ ਵਣ ਮਹਾਂਉਤਸਵ ਮਨਾਇਆ

ਫ਼ਰੀਦਕੋਟ, 15 ਸਤੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਸ਼ੇਖ਼ ਫ਼ਰੀਦ ਆਗਮਨ ਪੁਰਬ-2019 ਗੋਲਡਨ ਜੁਬਲੀ ਮੌਕੇ ਇਲਾਕੇ ਦੀ ਸਿੱਖਿਆ, ਸਮਾਜ ਸੇਵਾ ਤੇ ਖੇਡਾਂ ਦੀ ਸਿਰਮੌਰ ਸੰਸਥਾ ਸਰਕਾਰੀ ਬਰਜਿੰਦਰਾ ਕਾਲਜ ਫ਼ਰੀਦਕੋਟ ਦੇ ਪੁਰਾਣੇ ਵਿਦਿਆਰਥੀਆਂ ਦੀ ਓਲਡ ਸਟੂਡੈਂਟਸ ...

ਪੂਰੀ ਖ਼ਬਰ »

ਡੀ. ਸੀ. ਐੱਮ. ਸਕੂਲ 'ਚ ਹਿੰਦੀ ਦਿਵਸ ਮਨਾਇਆ

ਕੋਟਕਪੂਰਾ, 15 ਸਤੰਬਰ (ਮੋਹਰ ਸਿੰਘ ਗਿੱਲ)- ਸਥਾਨਕ ਬਾਹਮਣ ਵਾਲਾ ਰੋਡ 'ਤੇ ਸਥਿਤ ਡੀ. ਸੀ. ਐੱਮ. ਇੰਟਰਨੈਸ਼ਨਲ ਸਕੂਲ ਵਿਖੇ ਹਿੰਦੀ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਦੀ ਪ੍ਰਧਾਨਗੀ ਸਕੂਲ ਦੇ ਵਾਈਸ ਪਿ੍ੰਸੀਪਲ ਅਸ਼ੀਸ਼ ਗੁਪਤਾ ਨੇ ਕੀਤੀ | ਹਿੰਦੀ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਦੇ ਪ੍ਰਧਾਨ ਬਲਦੇਵ ਰਾਜ ਦੀ ਤਾਜਪੋਸ਼ੀ ਹੋਈ

ਫ਼ਰੀਦਕੋਟ, 15 ਸਤੰਬਰ (ਹਰਮਿੰਦਰ ਸਿੰਘ ਮਿੰਦਾ)-ਲਾਇਨਜ਼ ਕਲੱਬ ਵਿਸ਼ਾਲ ਫ਼ਰੀਦਕੋਟ ਦੀ ਨਵੀਂ ਟੀਮ ਦੀ ਤਾਜਪੋਸ਼ੀ ਕਰਨ ਵਾਸਤੇ ਇਕ ਸਮਾਗਮ ਧੀਂਗੜਾ ਮੈਰਿਜ ਪੈਲੇਸ ਫ਼ਰੀਦਕੋਟ ਵਿਖੇ ਕਰਵਾਇਆ ਗਿਆ | ਸਮਾਗਮ ਦੇ ਪ੍ਰਧਾਨਗੀ ਮੰਡਲ 'ਚ ਡਾ. ਆਰ. ਕੇ. ਆਨੰਦ ਰੀਜ਼ਨ ਚੇਅਰਮੈਨ, ...

ਪੂਰੀ ਖ਼ਬਰ »

ਬਾਬਾ ਸ਼ੇਖ਼ ਫ਼ਰੀਦ ਆਗਮਨ ਪੁਰਬ ਮੌਕੇ ਵਣ ਮਹਾਂਉਤਸਵ ਮਨਾਇਆ

ਫ਼ਰੀਦਕੋਟ, 15 ਸਤੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਸ਼ੇਖ਼ ਫ਼ਰੀਦ ਆਗਮਨ ਪੁਰਬ-2019 ਗੋਲਡਨ ਜੁਬਲੀ ਮੌਕੇ ਇਲਾਕੇ ਦੀ ਸਿੱਖਿਆ, ਸਮਾਜ ਸੇਵਾ ਤੇ ਖੇਡਾਂ ਦੀ ਸਿਰਮੌਰ ਸੰਸਥਾ ਸਰਕਾਰੀ ਬਰਜਿੰਦਰਾ ਕਾਲਜ ਫ਼ਰੀਦਕੋਟ ਦੇ ਪੁਰਾਣੇ ਵਿਦਿਆਰਥੀਆਂ ਦੀ ਓਲਡ ਸਟੂਡੈਂਟਸ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX