ਤਾਜਾ ਖ਼ਬਰਾਂ


ਸੜਕ ਹਾਦਸੇ ਵਿਚ ਪ੍ਰਵਾਸੀ ਮਜ਼ਦੂਰ ਦੀ ਮੌਤ ਤੋਂ ਰੋਹ ਵਿਚ ਆਏ ਵੱਡੀ ਗਿਣਤੀ ਪ੍ਰਵਾਸੀ ਮਜ਼ਦੂਰਾਂ ਨੇ ਮੁੱਖ ਮਾਰਗ ਕੀਤਾ ਜਾਮ
. . .  about 1 hour ago
ਮੁੱਲਾਂਪੁਰ ਗਰੀਬਦਾਸ, 20 ਅਕਤੂਬਰ (ਦਿਲਬਰ ਸਿੰਘ ਖੈਰਪੁਰ) - ਸੜਕ ਹਾਦਸੇ ਵਿਚ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ ਤੋਂ ਰੋਹ ਵਿਚ ਵੱਡੀ ਗਿਣਤੀ ਪ੍ਰਵਾਸੀਆਂ ਨੇ ਮੁੱਲਾਂਪੁਰ ਗਰੀਬਦਾਸ ਵਿਖੇ ਚੰਡੀਗੜ੍ਹ - ਬੱਦੀ - ਕੁਰਾਲੀ ਮੁੱਖ ਮਾਰਗ ਘੰਟਾ ਭਰ ਜਾਮ ਰੱਖਿਆ। ਮ੍ਰਿਤਕ ਦੀ ਲਾਸ਼ ਸੜਕ 'ਤੇ ਰੱਖ ਕੇ ਜਾਮ ਕਰਨ ਵਾਲੇ...
ਅੰਤਰਰਾਸ਼ਟਰੀ ਨਗਰ ਕੀਰਤਨ ਨੇ ਜ਼ਿਲ੍ਹਾ ਸੰਗਰੂਰ 'ਚ ਪ੍ਰਵੇਸ਼ ਕੀਤਾ
. . .  about 2 hours ago
ਲੌਂਗੋਵਾਲ, 20 ਅਕਤੂਬਰ (ਵਿਨੋਦ ਖੰਨਾ) – ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਨਨਕਾਣਾ ਸਾਹਿਬ ਤੋਂ ਆਰੰਭ ਹੋਇਆ ਅੰਤਰ ਰਾਸ਼ਟਰੀ ਨਗਰ ਕੀਰਤਨ ਅੱਜ ਸੰਗਰੂਰ ਜ਼ਿਲ੍ਹੇ ਵਿਚ ਪ੍ਰਵੇਸ਼ ਕਰ ਗਿਆ ਹੈ। ਸੰਗਰੂਰ ਜ਼ਿਲ੍ਹੇ ਦੇ ਪਹਿਲੇ ਪੜਾਅ ਅਤੇ 52 ਸ਼ਹੀਦਾਂ ਦੀ ਪਾਵਨ ਧਰਤੀ...
ਅੱਤਵਾਦੀ ਘੁਸਪੈਠ ਦੇ ਲਈ ਨਵੇਂ-ਨਵੇਂ ਤਰੀਕਿਆਂ ਦੀ ਕਰ ਰਹੇ ਹਨ ਵਰਤੋਂ : ਫ਼ੌਜ ਮੁਖੀ
. . .  about 4 hours ago
ਨਵੀਂ ਦਿੱਲੀ, 20 ਅਕਤੂਬਰ- ਫ਼ੌਜ ਮੁਖੀ ਜਨਰਲ ਬਿਪਿਨ ਰਾਵਤ ਨੇ ਇਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਮਕਬੂਜ਼ਾ ਕਸ਼ਮੀਰ ਦੇ ਅੰਦਰ ਸਥਿਤ ਅੱਤਵਾਦੀ ...
ਨਹੀ ਰਹੇ ਹਿਸਾਰ ਖੇਤੀਬਾੜੀ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ. ਦੇਵ ਰਾਜ ਭੂੰਬਲਾ
. . .  about 4 hours ago
ਪੋਜੇਵਾਲ ਸਰਾਂ, 20 ਅਕਤੂਬਰ (ਨਵਾਂਗਰਾਈਂ) - ਕੰਢੀ ਦੇ ਇਸ ਇਲਾਕੇ ਦੇ ਮਾਣ ਤੇ ਨਾਮਵਰ ਸ਼ਖ਼ਸੀਅਤ ਤੇ ਹਿਸਾਰ ਖੇਤੀਬਾੜੀ ਯੂਨੀਵਰਸਿਟੀ ...
ਲੱਖਾਂ ਦੇ ਸੋਨੇ ਸਮੇਤ 2 ਵਿਅਕਤੀ ਗ੍ਰਿਫ਼ਤਾਰ
. . .  about 5 hours ago
ਹੈਦਰਾਬਾਦ, 20 ਅਕਤੂਬਰ- ਕਸਟਮ ਵਿਭਾਗ ਦੀ ਏਅਰ ਇੰਟੇਲੀਜੈਂਸੀ ਯੂਨਿਟ ਨੇ ਹੈਦਰਾਬਾਦ ਦੇ ਰਾਜੀਵ ਗਾਂਧੀ ਅੰਤਰਰਾਸ਼ਟਰੀ ਹਵਾਈ ...
ਜਲਾਲਾਬਾਦ ਜ਼ਿਮਨੀ ਚੋਣਾਂ : ਫ਼ੈਕਟਰੀਆਂ/ਦੁਕਾਨਾਂ ਅਤੇ ਵਪਾਰਕ ਇਕਾਈਆਂ 'ਚ ਕੰਮ ਕਰਦੇ ਕਿਰਤੀਆਂ ਲਈ ਪੇਡ ਛੁੱਟੀ ਦਾ ਐਲਾਨ
. . .  about 5 hours ago
ਫ਼ਾਜ਼ਿਲਕਾ, 20 ਅਕਤੂਬਰ (ਪ੍ਰਦੀਪ ਕੁਮਾਰ) : ਵਿਧਾਨ ਸਭਾ ਹਲਕਾ-79 ਜਲਾਲਾਬਾਦ 'ਚ 21 ਅਕਤੂਬਰ ਸੋਮਵਾਰ ਨੂੰ ਹੋ ਰਹੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਹਲਕਾ ਜਲਾਲਾਬਾਦ 'ਚ ਸਥਿਤ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਵਿੱਦਿਅਕ ਅਦਾਰਿਆਂ 'ਚ ...
ਨਾਭਾ ਦੀ ਜ਼ਿਲ੍ਹਾ ਜੇਲ੍ਹ 'ਚ ਇੱਕ ਬਜ਼ੁਰਗ ਹਵਾਲਾਤੀ ਵੱਲੋਂ ਖ਼ੁਦਕੁਸ਼ੀ
. . .  1 minute ago
ਨਾਭਾ, 20 ਅਕਤੂਬਰ (ਅਮਨਦੀਪ ਸਿੰਘ ਲਵਲੀ)- ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ 'ਚ ਇੱਕ ਬਜ਼ੁਰਗ ਹਵਾਲਾਤੀ ਵੱਲੋਂ ਗਲ 'ਚ ਫਾਹਾ ਲੈ ਦਰਖਤ ਨਾਲ ਲਟਕ...
ਮਕਬੂਜ਼ਾ ਕਸ਼ਮੀਰ 'ਚ ਭਾਰਤੀ ਫ਼ੌਜ ਦੀ ਕਾਰਵਾਈ ਤੋਂ ਬੌਖਲਾਇਆ ਪਾਕਿ, ਭਾਰਤੀ ਡਿਪਟੀ ਹਾਈ ਕਮਿਸ਼ਨ ਨੂੰ ਕੀਤਾ ਤਲਬ
. . .  about 5 hours ago
ਇਸਲਾਮਾਬਾਦ, 20 ਅਕਤੂਬਰ- ਮਕਬੂਜ਼ਾ ਕਸ਼ਮੀਰ 'ਚ ਭਾਰਤੀ ਫ਼ੌਜ ਵੱਲੋਂ ਅੱਤਵਾਦੀ ਲਾਂਚ ਪੈਡ 'ਤੇ ਹਮਲਾ ਕਰਨ ਤੋਂ ਬਾਅਦ ...
ਹਰਿਆਣਾ ਵਿਧਾਨਸਭਾ ਚੋਣਾਂ : ਪੋਲਿੰਗ ਸਟੇਸ਼ਨਾਂ ਦੇ ਲਈ ਰਵਾਨਾ ਹੋਇਆ ਚੋਣ ਅਮਲਾ
. . .  about 6 hours ago
ਚੰਡੀਗੜ੍ਹ, 20 ਅਕਤੂਬਰ- ਕੱਲ੍ਹ ਹੋਣ ਵਾਲੀ ਹਰਿਆਣਾ ਵਿਧਾਨ ਸਭਾ ਚੋਣਾਂ ਦੇ ਲਈ ਅੰਬਾਲਾ 'ਚ ਚੋਣ ਅਮਲਾ...
ਬੇਰੁਜ਼ਗਾਰ ਬੀ.ਐਡ ਅਧਿਆਪਕਾਂ ਨੇ ਸਿੱਖਿਆ ਮੰਤਰੀ ਦਾ ਪੁਤਲਾ ਫੂਕ ਕੇ ਕਾਲੀ ਦੀਵਾਲੀ ਮਨਾਉਣ ਦਾ ਕੀਤਾ ਐਲਾਨ
. . .  about 6 hours ago
ਸੰਗਰੂਰ, 20 ਅਕਤੂਬਰ (ਧੀਰਜ ਪਸ਼ੋਰੀਆ)- ਤਕਰੀਬਨ ਸਵਾ ਮਹੀਨੇ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ 'ਚ ਪੱਕਾ ਮੋਰਚਾ ਲਗਾਈ ਬੈਠੇ ਬੇਰੁਜ਼ਗਾਰ ...
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਖ਼ਰਾਬ ਰੌਸ਼ਨੀ ਦੇ ਚੱਲਦਿਆਂ ਰੁਕਿਆ ਮੈਚ
. . .  about 7 hours ago
ਮੌਸਮ ਵਿਭਾਗ ਵੱਲੋਂ ਮਹਾਰਾਸ਼ਟਰ 'ਚ ਮੀਂਹ ਦਾ ਅਲਰਟ ਕੀਤਾ ਜਾਰੀ
. . .  about 7 hours ago
ਮੁੰਬਈ, 20 ਅਕਤੂਬਰ- ਮੌਸਮ ਵਿਭਾਗ ਨੇ ਚਿਤਾਵਨੀ ਜਾਰੀ ਕਰਦਿਆਂ ਕਿਹਾ ਕਿ 21 ਅਤੇ 22 ਅਕਤੂਬਰ ਨੂੰ ਮਹਾਰਾਸ਼ਟਰ ਦੇ ਰਾਏਗੜ੍ਹ ਦੇ ਕਈ ਇਲਾਕਿਆਂ 'ਚ ...
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਤੀਸਰੇ ਦਿਨ ਭਾਰਤ ਨੇ 498/9 'ਤੇ ਪਾਰੀ ਦਾ ਕੀਤਾ ਐਲਾਨ
. . .  about 8 hours ago
ਜੰਮੂ-ਕਸ਼ਮੀਰ 'ਚ ਸਰਹੱਦ 'ਤੇ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਰੱਖਿਆ ਮੰਤਰੀ ਨੇ ਫ਼ੌਜ ਮੁਖੀ ਨਾਲ ਕੀਤੀ ਗੱਲਬਾਤ
. . .  about 8 hours ago
ਨਵੀਂ ਦਿੱਲੀ, 20 ਅਕਤੂਬਰ- ਜੰਮੂ ਕਸ਼ਮੀਰ ਦੇ ਤੰਗਧਾਰ ਸੈਕਟਰ 'ਚ ਅੱਜ ਪਾਕਿਸਤਾਨ ਫ਼ੌਜ ਵੱਲੋਂ ਕੀਤੀ ਜੰਗਬੰਦੀ ਦੀ ਉਲੰਘਣਾ ਤੋਂ ਬਾਅਦ ਸਰਹੱਦ 'ਤੇ ਮੌਜੂਦਾ ਹਾਲਤਾਂ...
ਦੋ ਯੂਨੀਅਨਾਂ ਵੱਲੋਂ 22 ਅਕਤੂਬਰ ਨੂੰ ਹੜਤਾਲ ਦਾ ਐਲਾਨ
. . .  about 8 hours ago
ਨਵੀਂ ਦਿੱਲੀ, 20 ਅਕਤੂਬਰ- ਮੋਦੀ ਸਰਕਾਰ ਵੱਲੋਂ ਬੈਂਕਾਂ ਦੇ ਕੀਤੇ ਰਲੇਵੇਂ ਦੇ ਖ਼ਿਲਾਫ਼ ਦੋ ਯੂਨੀਅਨਾਂ ਨੇ 22 ਅਕਤੂਬਰ ਨੂੰ 24 ਘੰਟਿਆਂ ਦੀ ਹੜਤਾਲ ਦਾ ਐਲਾਨ ਕੀਤਾ ਹੈ। ਅਜਿਹੀ ਸਥਿਤੀ 'ਚ ਅਗਲੇ ਹਫ਼ਤੇ ਬੈਂਕਾਂ ...
ਰੱਖਿਆ ਮੰਤਰੀ ਵੱਲੋਂ ਉਪ ਰਾਸ਼ਟਰਪਤੀ ਨਾਲ ਮੁਲਾਕਾਤ
. . .  about 9 hours ago
ਭਾਰਤੀ ਫ਼ੌਜ ਨੇ ਪਾਕਿਸਤਾਨੀ ਫ਼ੌਜ 5 ਜਵਾਨਾਂ ਨੂੰ ਕੀਤਾ ਢੇਰ, ਕਈ ਅੱਤਵਾਦੀ ਠਿਕਾਣੇ ਵੀ ਕੀਤੇ ਤਬਾਹ
. . .  about 9 hours ago
ਖੰਨਾ 'ਚ ਚੋਰਾਂ ਨੇ 7 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ
. . .  about 9 hours ago
ਪਿੰਡ ਸੁਲਤਾਨੀ ਵਾਸੀਆਂ ਤੇ ਕਿਸਾਨ ਜਥੇਬੰਦੀਆਂ ਨੇ ਥਾਣਾ ਦੋਰਾਂਗਲਾ ਸਾਹਮਣੇ ਲਗਾਇਆ ਅਣਮਿਥੇ ਸਮੇਂ ਲਈ ਧਰਨਾ
. . .  about 9 hours ago
ਜਲਾਲਾਬਾਦ ਜ਼ਿਮਨੀ ਚੋਣਾਂ : ਪੁਲਿਸ ਮੁਲਾਜ਼ਮਾਂ ਸਮੇਤ ਬੀ.ਐੱਸ.ਐਫ ਅਤੇ ਪੀ.ਏ.ਪੀ ਜਵਾਨਾਂ ਦੀਆਂ ਕੰਪਨੀਆਂ ਦੀ ਹੋਈ ਤਾਇਨਾਤੀ
. . .  about 10 hours ago
ਭਾਰਤੀ ਫ਼ੌਜ ਨੇ ਮਕਬੂਜ਼ਾ ਕਸ਼ਮੀਰ 'ਚ ਮੌਜੂਦ ਚਾਰ ਅੱਤਵਾਦੀ ਪੈਡ ਕੀਤੇ ਤਬਾਹ
. . .  about 10 hours ago
ਮਕਬੂਜ਼ਾ ਕਸ਼ਮੀਰ 'ਚ ਸਥਿਤ ਅੱਤਵਾਦੀ ਕੈਂਪਾਂ 'ਤੇ ਭਾਰਤੀ ਫ਼ੌਜ ਨੇ ਕੀਤਾ ਹਮਲਾ
. . .  about 10 hours ago
ਸ਼ਹੀਦਾਂ ਦੀ ਯਾਦ 'ਚ ਅਜਨਾਲਾ 'ਚ ਪੁਲਿਸ ਵੱਲੋਂ ਕਰਵਾਈ ਗਈ ਮੈਰਾਥਨ ਦੌੜ
. . .  about 10 hours ago
ਮੁੱਖਮੰਤਰੀ ਯੋਗੀ ਨੂੰ ਮਿਲਣ ਪਹੁੰਚੇ ਕਮਲੇਸ਼ ਤਿਵਾਰੀ ਦੇ ਪਰਿਵਾਰਕ ਮੈਂਬਰ
. . .  about 11 hours ago
ਦਾਦੂਵਾਲ ਦੀ ਗ੍ਰਿਫ਼ਤਾਰੀ ਦਾ ਵਿਰੋਧ ਕਰਨ ਬਠਿੰਡਾ ਜਾ ਰਹੇ ਯੂਨਾਈਟਿਡ ਅਕਾਲੀ ਦਲ ਦੇ ਲੀਡਰ ਗ੍ਰਿਫ਼ਤਾਰ
. . .  about 10 hours ago
ਰੇਲ ਗੱਡੀ ਥੱਲੇ ਆਉਣ ਕਾਰਨ ਇਕ ਵਿਅਕਤੀ ਦੀ ਮੌਤ
. . .  about 12 hours ago
ਮੈਟਰੋ ਸਟੇਸ਼ਨ ਤੋਂ ਲੱਖਾਂ ਰੁਪਏ ਦੇ ਨਕਲੀ ਨੋਟ ਬਰਾਮਦ
. . .  about 12 hours ago
ਪ੍ਰਧਾਨ ਮੰਤਰੀ ਦੇ ਹੈਲੀਕਾਪਟਰ ਦੀਆਂ ਫ਼ੋਟੋਆਂ ਖਿੱਚਣ 'ਤੇ ਏ.ਟੀ.ਐੱਸ ਵੱਲੋਂ 2 ਵਿਅਕਤੀਆਂ ਤੋਂ ਪੁੱਛਗਿੱਛ
. . .  about 12 hours ago
ਜ਼ਮੀਨ ਖਿਸਕਣ ਕਾਰਨ 2 ਲੋਕ ਲਾਪਤਾ, 3 ਜ਼ਖਮੀ
. . .  about 12 hours ago
ਪੰਜਾਬ ਪੁਲਿਸ ਦੇ ਸ਼ਹੀਦ ਹੋਏ ਜਵਾਨਾ ਅਤੇ ਅਧਿਕਾਰੀਆਂ ਦੀ ਯਾਦ ਵਿਚ ਮੈਰਾਥਨ ਦੋੜ
. . .  1 minute ago
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ 'ਚ 2 ਜਵਾਨ ਸ਼ਹੀਦ
. . .  about 13 hours ago
ਪਿਉ ਨੇ ਦੋ ਧੀਆਂ ਦਾ ਕਤਲ ਕਰ ਕੇ ਖ਼ੁਦ ਨੂੰ ਵੀ ਮਾਰੀ ਗੋਲੀ
. . .  about 13 hours ago
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ, ਇੱਕ ਨਾਗਰਿਕ ਦੀ ਮੌਤ-3 ਜ਼ਖਮੀ
. . .  about 13 hours ago
ਰਾਸ਼ਟਰਪਤੀ ਰਾਮਾਨਥ ਕੋਵਿੰਦ ਨੇ ਫਿਲਪੀਨਜ਼ 'ਚ ਕੀਤੀ ਮਾਹਤਮਾ ਗਾਂਧੀ ਦੇ ਬੁੱਤ ਦੀ ਘੁੰਢ ਚੁਕਾਈ
. . .  about 14 hours ago
ਖਿਡਾਰੀਆਂ ਲਈ ਉਲੰਪਿਕ ਕੁਆਲੀਫਾਇਰਸ ਵਾਸਤੇ ਸਹਾਈ ਹੋਣਗੀਆਂ ਗਿਆ ਮਿਲਟਰੀ ਖੇਡਾਂ - ਬਾਕਸਿੰਗ ਕੋਚ ਪਾਟਿਲ
. . .  about 14 hours ago
ਕੌਮਾਂਤਰੀ ਨਗਰ ਕੀਰਤਨ ਦਾ ਬਰਨਾਲਾ ਪਹੁੰਚਣ 'ਤੇ ਨਿੱਘਾ ਸਵਾਗਤ
. . .  about 14 hours ago
ਦਿੱਲੀ 'ਚ ਹਾਫ਼ ਮੈਰਾਥਨ ਦਾ ਆਯੋਜਨ
. . .  about 14 hours ago
ਲੜਕੀ ਪੈਦਾ ਹੋਣ 'ਤੇ ਫ਼ੋਨ ਉੱਪਰ ਦਿੱਤਾ ਤਿੰਨ ਤਲਾਕ
. . .  about 15 hours ago
ਅੱਜ ਦਾ ਵਿਚਾਰ
. . .  about 15 hours ago
ਸੜਕ ਦੁਰਘਟਨਾ ਵਿਚ ਇਕ ਦੀ ਮੌਤ ਦੂਸਰਾ ਜ਼ਖ਼ਮੀ
. . .  about 1 hour ago
ਉਪ ਮਜਿਸਟਰੇਟ ਪਾਇਲ ਵੱਲੋਂ ਮਠਿਆਈ ਵਿਕ੍ਰੇਤਾਵਾਂ ਨੂੰ ਨਿਰਦੇਸ਼ ਜਾਰੀ
. . .  about 1 hour ago
ਘਨੌਰ ਪੁਲਿਸ ਨੇ ਫੜੀ 410 ਪੇਟੀਆਂ ਸ਼ਰਾਬ
. . .  1 day ago
ਜਲਾਲਾਬਾਦ ਜ਼ਿਮਨੀ ਚੋਣਾਂ ਵਿਚ 239 ਬੂਥ ਵਿਚੋਂ 104 ਬੂਥ ਸੰਵੇਦਨਸ਼ੀਲ ਘੋਸ਼ਿਤ
. . .  1 day ago
ਵਿਆਹੁਤਾ ਨੇ ਸਹੁਰਿਆਂ ਤੋਂ ਤੰਗ ਆ ਕੇ ਕੀਤੀ ਖ਼ੁਦਕੁਸ਼ੀ
. . .  1 day ago
550 ਸਾਲਾਂ ਪ੍ਰਕਾਸ਼ ਪੁਰਬ ਦੇ ਪ੍ਰਬੰਧਾਂ ਲਈ ਸਥਾਨਕ ਸਰਕਾਰਾਂ ਵਿਭਾਗ ਦੀਆਂ ਲੱਗੀਆਂ ਡਿਊਟੀਆਂ
. . .  1 day ago
ਕੇਂਦਰ ਸਰਕਾਰ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਭਾਰਤ ਰਤਨ ਦਾ ਦੇਵੇ ਦਰਜਾ -ਮੁਨੀਸ਼ ਤਿਵਾੜੀ
. . .  1 day ago
ਅੱਧਾ ਕਿੱਲੋ ਹੈਰੋਇਨ ਸਮੇਤ ਇਕ ਔਰਤ ਗ੍ਰਿਫ਼ਤਾਰ
. . .  1 day ago
ਨੈਸ਼ਨਲ ਹਾਈਵੇ ਦੀ ਰਕਮ ਹੜੱਪਣ ਦੇ ਦੋਸ਼ 'ਚ 6 ਖ਼ਿਲਾਫ਼ ਮਾਮਲਾ ਦਰਜ
. . .  1 day ago
ਕਰਤਾਰਪੁਰ ਲਾਂਘੇ ਦੇ ਉਦਘਾਟਨ ਮੌਕੇ ਆਮ ਸ਼ਰਧਾਲੂ ਵਜੋਂ ਆਉਣਗੇ ਮਨਮੋਹਨ ਸਿੰਘ : ਮਹਿਮੂਦ ਕੁਰੈਸ਼ੀ
. . .  1 day ago
ਬਾਰਾਮੁਲਾ 'ਚ ਅੱਤਵਾਦੀਆਂ ਨੇ ਇਕ ਜੂਲਰੀ ਸਟੋਰ ਨੂੰ ਬਣਾਇਆ ਨਿਸ਼ਾਨਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 31 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਜ਼ਿੰਮੇਵਾਰੀ ਤੋਂ ਭੱਜਣਾ ਆਸਾਨ ਹੈ ਪਰ ਗ਼ੈਰ-ਜ਼ਿੰਮੇਵਾਰੀ ਦੇ ਸਿੱਟਿਆਂ ਤੋਂ ਬਚਣਾ ਅਸੰਭਵ ਹੈ। -ਜੋਜੀਆ ਚਾਰਲਸ

ਸੰਗਰੂਰ

ਕਸ਼ਮੀਰੀਆਂ ਦੀ ਹਮਾਇਤ ਤੇ ਕੇਂਦਰ ਿਖ਼ਲਾਫ਼ ਧਰਨਾ ਲਗਾਇਆ

ਮਹਿਲਾਂ ਚੌਾਕ, 15 ਸਤੰਬਰ (ਸੁਖਵੀਰ ਸਿੰਘ ਢੀਂਡਸਾ)-ਕਸ਼ਮੀਰੀ ਕੌਮੀ ਸੰਘਰਸ਼ ਹਮਾਇਤ ਕਮੇਟੀ ਦੇ ਸੱਦੇ 'ਤੇ ਕਿਸਾਨ ਯੂਨੀਅਨ ਏਕਤਾ ਉਗਰਾਹਾਂ, ਨੌਜਵਾਨ ਭਾਰਤ ਸਭਾਵਾਂ, ਜਮਹੂਰੀ ਅਧਿਕਾਰ ਸਭਾ ਪੰਜਾਬ ਅਤੇ ਹੋਰ ਵੱਖ-ਵੱਖ ਜਥੇਬੰਦੀਆਂ ਨੇ ਭਾਸ਼ਨ ਦਿੰਦਿਆਂ ਦੱਸਿਆ ਕਿ ਅੱਜ ਉਨ੍ਹਾਂ ਵਲੋਂ ਚੰਡੀਗੜ੍ਹ ਵਿਖੇ ਧਰਨਾ ਲਾਉਣਾ ਸੀ ਪਰ ਪੰਜਾਬ ਦੀ ਮੌਜੂਦਾ ਸਰਕਾਰ ਕਾਂਗਰਸ ਨੇ ਭਾਜਪਾ ਦੀ ਹਕੂਮਤ ਦਾ ਪਿਆਰ ਜਤਾਉਂਦਿਆਂ ਚੰਡੀਗੜ੍ਹ ਵੜਨ ਤੋਂ ਰੋਕ ਦਿੱਤਾ ਜਿਸ ਕਰ ਕੇ ਯੂਨੀਅਨਾਂ ਵਲੋਂ ਮਹਿਲਾਂ ਚੌਕ ਵਿਖੇ ਗਿੱਲ ਪੈਲੇਸ ਕੋਲ ਸੁਨਾਮ ਪਟਿਆਲਾ ਰੋਡ ਜਾਮ ਕੀਤਾ ਗਿਆ ਅਤੇ ਕੇਂਦਰ ਸਰਕਾਰ ਿਖ਼ਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਉਨ੍ਹਾਂ ਕੇਂਦਰ ਸਰਕਾਰ ਵਲੋਂ 370 ਧਾਰਾ ਖ਼ਤਮ ਕੀਤੇ ਜਾਣ ਤੇ ਕਸ਼ਮੀਰ ਦੇ ਹੋ ਰਹੇ ਬੁਰੇ ਹਲਾਤਾਂ ਦਾ ਜ਼ਿੰਮੇਵਾਰ ਕੇਂਦਰ ਨੂੰ ਦੱਸਿਆ, ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਮਿਲ ਕੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦਾ ਪੁਤਲਾ ਵੀ ਸਾੜਿਆ ਅਤੇ ਕਸ਼ਮੀਰੀ ਲੋਕਾਂ ਨਾਲ ਸੰਘਰਸ਼ ਵਿਚ ਇੱਕਜੁੱਟਤਾ ਦਾ ਐਲਾਨ ਕੀਤਾ | ਇਸ ਮੌਕੇ ਵੱਖ-ਵੱਖ ਯੂਨੀਅਨਾਂ ਦੇ ਨੁਮਾਇੰਦਿਆਂ ਤੋਂ ਇਲਾਵਾ ਵਿਦਿਆਰਥੀਆਂ ਅਤੇ ਆਮ ਲੋਕਾਂ ਨੇ ਆ ਕੇ ਧਰਨੇ ਵਿਚ ਸ਼ਿਰਕਤ ਕੀਤੀ |

ਵੈਸ਼ਯ ਸਮਾਜ ਨੰੂ ਵਿਸ਼ਵ ਪੱਧਰ 'ਤੇ ਇਕ ਮੰਚ 'ਤੇ ਇਕੱਠਾ ਕੀਤਾ ਜਾਵੇਗਾ- ਗੁਪਤਾ

ਸੰਗਰੂਰ, 15 ਸਤੰਬਰ (ਧੀਰਜ ਪਸ਼ੌਰੀਆ) - ਅਗਰਵਾਲ ਸਭਾ ਸੰਗਰੂਰ ਦੇ ਸੱਦੇ 'ਤੇ ਸੰਗਰੂਰ ਪਹੁੰਚੇ ਇੰਟਰਨੈਸ਼ਨਲ ਵੈਸ਼ਯ ਫੈੱਡਰੇਸ਼ਨ ਦੇ ਮਹਾਂ ਮੰਤਰੀ ਬਾਬੂ ਰਾਮ ਗੁਪਤਾ ਨੇ ਕਿਹਾ ਕਿ ਅੱਜ ਦੇਸ਼-ਵਿਦੇਸ਼ ਵਿਚ ਵੈਸ਼ਯ ਸਮਾਜ ਦੇ ਕਰੀਬ 25 ਕਰੋੜ ਲੋਕ 300 ਦੇ ਕਰੀਬ ਵੱਖ-ਵੱਖ ...

ਪੂਰੀ ਖ਼ਬਰ »

ਚੇਅਰਮੈਨ ਨਿੱਕੜਾ ਤੇ ਹੋਰ ਅਹੁਦੇਦਾਰ ਸਨਮਾਨਿਤ

ਚੀਮਾ ਮੰਡੀ, 15 ਸਤੰਬਰ (ਦਲਜੀਤ ਸਿੰਘ ਮੱਕੜ)-ਸਥਾਨਕ ਕਸਬੇ ਵਿਖੇ ਐਾਟੀ ਨਾਰਕੋਟਿਕ ਸੈੱਲ ਦੇ ਚੇਅਰਮੈਨ ਰਣਜੀਤ ਸਿੰਘ ਨਿੱਕੜਾ ਅਤੇ ਹੋਰਨਾਂ ਅਹੁਦੇਦਾਰਾਂ ਨੂੰ ਪੰਜਾਬ 'ਚੋਂ ਨਸ਼ਿਆਂ ਦੇ ਖ਼ਾਤਮੇ ਲਈ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਲਈ ਕਲਗ਼ੀਧਰ ਟਰੱਸਟ ...

ਪੂਰੀ ਖ਼ਬਰ »

ਡਾਕਟਰ ਦੀ ਅਣਗਹਿਲੀ ਕਾਰਨ ਤਿੰਨ ਝੋਟੀਆਂ ਮਰਨ ਦਾ ਦੋਸ਼

ਸ਼ੇਰਪੁਰ, 15 ਸਤੰਬਰ (ਦਰਸ਼ਨ ਸਿੰਘ ਖੇੜੀ)-ਪਿੰਡ ਖੇੜੀ ਕਲਾਂ ਵਿਖੇ ਲੰਘੀ ਰਾਤ ਇਕ ਕਿਸਾਨ ਪਰਿਵਾਰ 'ਤੇ ਉਸ ਸਮੇਂ ਦੱੁਖਾਂ ਦਾ ਪਹਾੜ ਟੱੁਟ ਗਿਆ ਜਦੋਂ ਉਨਾਂ ਦੀਆਂ ਤਿੰਨ ਕੀਮਤੀ ਝੋਟੀਆਂ ਦੀ ਅਚਾਨਕ ਮÏਤ ਹੋ ਗਈ | ਜਾਣਕਾਰੀ ਅਨੁਸਾਰ ਕਿਸਾਨ ਚੂਹੜ ਸਿੰਘ ਪੱੁਤਰ ਗੁਰਨਾਮ ...

ਪੂਰੀ ਖ਼ਬਰ »

ਅਮਨ ਅਰੋੜਾ ਕੁੱਟਮਾਰ ਮਾਮਲੇ ਵਿਚ ਰਿੰਕੂ ਵਰਮਾ ਨੰੂ ਭੇਜਿਆ ਜੇਲ੍ਹ

ਸੰਗਰੂਰ, 15 ਸਤੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਸ਼ਹਿਰ ਦੇ ਬਹੁ-ਚਰਚਿਤ ਅਮਨ ਅਰੋੜਾ ਕੁੱਟਮਾਰ ਦੇ ਮਾਮਲੇ ਵਿਚ ਅੱਜ ਉਸ ਵੇਲੇ ਨਵਾਂ ਮੋੜ ਆ ਗਿਆ ਜਦ ਕੁੱਟਮਾਰ ਵਿਚ ਸ਼ਾਮਲ ਗੁਲਸਨ ਵਰਮਾ (ਰਿੰਕੂ) ਨੰੂ ਡਿਊਟੀ ਮਜਿਸਟਰੇਟ ਨੇ ਅਦਾਲਤੀ ਰਿਮਾਂਡ ਉੱਤੇ ਜੇਲ੍ਹ ...

ਪੂਰੀ ਖ਼ਬਰ »

ਕਰਜ਼ੇ ਦੇ ਜਾਲ 'ਚ ਫਸੇ ਮਜ਼ਦੂਰ ਵਲੋਂ ਖ਼ੁਦਕੁਸ਼ੀ

ਸੁਨਾਮ ਊਧਮ ਸਿੰਘ ਵਾਲਾ, ਲਹਿਰਾਗਾਗਾ, 15 ਸਤੰਬਰ (ਧਾਲੀਵਾਲ, ਭੁੱਲਰ, ਗੋਇਲ) - ਨਿੱਜੀ ਕੰਪਨੀਆਂ ਵਲੋਂ ਆਪਣੇ ਜਾਲ ਵਿਚ ਫਸਾਏ ਨੇੜਲੇ ਪਿੰਡ ਗੋਬਿੰਦਗੜ੍ਹ ਜੇਜੀਆਂ ਦੇ ਇਕ ਮਜ਼ਦੂਰ ਵਲੋਂ ਖ਼ੁਦਕੁਸ਼ੀ ਕਰ ਲੈਣ ਦੀ ਖ਼ਬਰ ਹੈ | ਸਥਾਨਕ ਸਿਵਲ ਹਸਪਤਾਲ ਵਿਖੇ ਮਿ੍ਤਕ ਦੇ ...

ਪੂਰੀ ਖ਼ਬਰ »

ਜੀਵਨ ਸਿੰਘ ਬਣੇ ਸਰਕਲ ਸੰਗਰੂਰ-ਬਰਨਾਲਾ ਦੇ ਪ੍ਰਧਾਨ

ਸੰਗਰੂਰ, 15 ਸਤੰਬਰ (ਚੌਧਰੀ ਨੰਦ ਲਾਲ ਗਾਂਧੀ) ਪੀ. ਐਸ. ਈ. ਬੀ ਇੰਪਲਾਈਜ਼ ਫੈੱਡਰੇਸ਼ਨ ਏਟਕ ਪੰਜਾਬ ਸਰਕਲ ਸੰਗਰੂਰ/ਬਰਨਾਲਾ ਦਾ 15ਵਾਂ ਡੈਲੀਗੇਟ ਇਜਲਾਸ ਸਾਥੀ ਰਣਜੀਤ ਸਿੰਘ ਬਿੰਝੋਕੀ, ਜੀਵਨ ਸਿੰਘ, ਮਹਿੰਦਰ ਰਾਮ, ਕਰਨੈਲ ਸਿੰਘ ਅਤੇ ਅਮਰੀਕ ਸਿੰਘ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਬਰਾਮਦ

ਧੂਰੀ, 15 ਸਤੰਬਰ (ਭੁੱਲਰ)- ਥਾਣਾ ਸਦਰ ਧੂਰੀ ਦੇ ਏ.ਐਸ.ਆਈ. ਕਸ਼ਮੀਰ ਸਿੰਘ ਵਲੋਂ 300 ਨਸ਼ੀਲੀਆਂ ਗੋਲੀਆਂ ਬਰਾਮਦ ਕਰ ਕੇ ਮੁਕੱਦਮਾ ਦਰਜ ਕੀਤਾ ਹੈ | ਉਨ੍ਹਾਂ ਦੱਸਿਆ ਕਿ ਹਰਜਿੰਦਰ ਕੌਰ ਪਤਨੀ ਅਜੈਬ ਸਿੰਘ ਖੇੜੀ ਜੱਟਾਂ ਪਾਸੋਂ 300 ਨਸ਼ੀਲੀਆਂ ਗੋਲੀਆਂ ਬਰਾਮਦ ਕਰ ਕੇ ਮਾਮਲਾ ...

ਪੂਰੀ ਖ਼ਬਰ »

ਮੈਰਿਟ ਵਾਲੇ ਵਿਦਿਆਰਥੀਆਂ ਦਾ ਕੀਤਾ ਸਨਮਾਨ

ਛਾਜਲੀ, 15 ਸਤੰਬਰ (ਗੁਰਸੇਵ ਸਿੰਘ ਛਾਜਲੀ) - ਐਲ.ਆਈ.ਸੀ. ਦੇ ਅਧਿਕਾਰੀ ਸ੍ਰੀ ਪੰਕਜ ਡੋਗਰਾ ਅਤੇ ਸਕੂਲ ਮੁਖੀ ਡਾ. ਇਕਬਾਲ ਸਿੰਘ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਛਾਜਲੀ ਦੇ ਸੈਸ਼ਨ 2018-19 ਦੇ ਦਸਵੀਂ ਸ਼੍ਰੇਣੀ ਦੇ ਮੈਰਿਟ ਵਿਚ ਆਉਣ ਵਾਲੇ ਵਿਦਿਆਰਥੀਆਂ ਦਾ ਇਕ ...

ਪੂਰੀ ਖ਼ਬਰ »

ਰਾਜ ਪੱਧਰੀ ਤੀਰ ਅੰਦਾਜ਼ੀ ਖੇਡਾਂ ਲਈ ਹੋਈ ਚੋਣ

ਧਰਮਗੜ੍ਹ, 15 ਸਤੰਬਰ (ਗੁਰਜੀਤ ਸਿੰਘ ਚਹਿਲ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ਼ਹੀਦ ਊਧਮ ਸਿੰਘ ਅਕੈਡਮੀ ਸਤੌਜ ਦੇ ਤੀਰ ਅੰਦਾਜ਼ ਖਿਡਾਰੀਆਂ ਨੇ ਬੀਤੇ ਦਿਨੀਂ ਜੀ.ਸੀ.ਐਸ. ਕਾਨਵੈਂਟ ਸਕੂਲ ਦਿੜ੍ਹਬਾ ਵਿਖੇ ਹੋਈਆਂ 65ਵੀਆਂ ਪੰਜਾਬ ਸਕੂਲ ਖੇਡਾਂ ਦੇ ਜ਼ਿਲ੍ਹਾ ਪੱਧਰੀ ...

ਪੂਰੀ ਖ਼ਬਰ »

ਫਿਜ਼ੀਕਲ ਕਾਲਜ ਮਸਤੂਆਣਾ ਦੀ ਲੜਕੀਆਂ ਦੀ ਟੀਮ ਨੇ ਜਿੱਤਿਆ ਸੋਨ ਤਗਮਾ

ਮਸਤੂਆਣਾ ਸਾਹਿਬ, 15 ਸਤੰਬਰ (ਦਮਦਮੀ)-ਅਕਾਲ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਮਸਤੂਆਣਾ ਸਾਹਿਬ ਵਿਖੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਅੰਤਰ-ਕਾਲਜ ਬੇਸਬਾਲ (ਲੜਕੇ) ਅਤੇ ਸਾਫਟਬਾਲ (ਲੜਕੀਆਂ) ਟੂਰਨਾਮੈਂਟ ਕਰਵਾਇਆ ਗਿਆ | ਜਿਸ ਦਾ ਉਦਘਾਟਨ ਪਿੰ੍ਰਸੀਪਲ ਡਾ. ਗੀਤਾ ...

ਪੂਰੀ ਖ਼ਬਰ »

ਲੋੜਵੰਦਾਂ ਨੰੂ ਸਹਾਇਤਾ ਰਾਸ਼ੀ ਦਿੱਤੀ

ਸੰਗਰੂਰ, 15 ਸਤੰਬਰ (ਚੌਧਰੀ ਨੰਦ ਲਾਲ ਗਾਂਧੀ)- ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਸੰਗਰੂਰ ਵਲੋਂ ਸੁਖਵਿੰਦਰ ਸਿੰਘ ਪ੍ਰਧਾਨ ਦੀ ਸਰਪ੍ਰਸਤੀ ਵਿਚ ਲੋੜਵੰਦ ਅਤੇ ਵਿਧਵਾਵਾਂ ਨੰੂ ਪੈਨਸ਼ਨ ਵੰਡ ਸਮਾਰੋਹ ਕੀਤਾ ਗਿਆ | ਇਸ ਦੌਰਾਨ ਪੈਨਸ਼ਨਾਂ ਅਤੇ ਹੋਰ ਮਾਲੀ ਸਹਾਇਤਾ ਦੇ ...

ਪੂਰੀ ਖ਼ਬਰ »

ਬਿਮਾਰੀਆਂ ਤੋਂ ਰਹਿਤ ਤੇ ਸਾਫ਼-ਸੁਥਰਾ ਬਣਾਉਣ ਲਈ ਪਿੰਡਾਂ ਦੀ ਨੁਹਾਰ ਬਦਲੀ ਜਾ ਰਹੀ ਹੈ- ਕੈਬਨਿਟ ਮੰਤਰੀ ਸਿੰਗਲਾ

ਨਦਾਮਪੁਰ, ਚੰਨੋਂ, 15 ਸਤੰਬਰ (ਹਰਜੀਤ ਸਿੰਘ ਨਿਰਮਾਣ) - ਪੰਜਾਬ ਸਰਕਾਰ ਵਲੋਂ ਪਿੰਡ ਨੂੰ ਬਿਮਾਰੀਆਂ ਤੋਂ ਰਹਿਤ ਅਤੇ ਸਾਫ਼-ਸੁਥਰਾ ਬਣਾਉਣ ਲਈ ਪਿੰਡਾਂ ਦੀ ਨੁਹਾਰ ਬਦਲੀ ਜਾ ਰਹੀ ਹੈ ਜਿਸ ਤਹਿਤ ਪਿੰਡਾਂ ਵਿਚ ਗੰਦੇ ਪਾਣੀ ਦੇ ਨਿਕਾਸੀ ਦੇ ਉਚੇਚੇ ਪ੍ਰਬੰਧ ਕਰਨ ਦੇ ...

ਪੂਰੀ ਖ਼ਬਰ »

ਪੈਨਸ਼ਨ ਅਦਾਲਤ ਦੇ ਫ਼ੈਸਲੇ ਨੰੂ ਲਾਗੂ ਕਰਨ ਲਈ ਪੱਤਰ ਜਾਰੀ

ਧੂਰੀ, 15 ਸਤੰਬਰ (ਦੀਪਕ)-ਪੰਜਾਬ ਸਰਕਾਰ ਦੀ ਤਰਫ਼ੋਂ ਪੈਨਸ਼ਨਰਾਂ ਦੇ ਕੇਸ ਅਤੇ ਹੋਰ ਸਮੱਸਿਆਵਾਂ ਦੇ ਹੱਲ ਲਈ ਜ਼ਿਲ੍ਹਾ ਕਲੈਕਟਰ ਦੀ ਪ੍ਰਧਾਨਗੀ ਹੇਠ ਇਕ ਪੈਨਸ਼ਨ ਅਦਾਲਤ ਹੋਈ | ਆਲ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੇ ਜ਼ਿਲ੍ਹਾ ਪੰਚਾਇਤ ਜਗਦੀਸ਼ ਸ਼ਰਮਾ ਨੇ ਇਕ ...

ਪੂਰੀ ਖ਼ਬਰ »

ਅਕੇਡੀਆ ਸਕੂਲ ਦੀ ਟੀਮ ਜ਼ਿਲੇ੍ਹ ਭਰ 'ਚੋਂ ਅੱਵਲ

ਸੁਨਾਮ ਊਧਮ ਸਿੰਘ ਵਾਲਾ, 15 ਸਤੰਬਰ (ਭੁੱਲਰ, ਧਾਲੀਵਾਲ)- 14 ਸਾਲ ਵਰਗ ਮੁੰਡੇ ਅਤੇ ਕੁੜੀਆਂ ਦੇ ਹੋਏ ਜ਼ਿਲ੍ਹਾ ਪੱਧਰੀ ਬਾਸਕਟਬਾਲ ਮੁਕਾਬਲੇ ਵਿਚ ਅਕੇਡੀਆ ਵਰਲਡ ਸਕੂਲ ਸੁਨਾਮ ਦੀ ਮੁੰਡਿਆਂ ਦੀ ਟੀਮ ਨੇ ਟੀਮ ਦੇ ਕੋਚ ਕਿਰਨਪਾਲ ਸਿੰਘ ਦੀ ਅਗਵਾਈ ਵਿਚ ਸ਼ਾਨਦਾਰ ...

ਪੂਰੀ ਖ਼ਬਰ »

ਨਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ ਸੁਖਮਨੀ ਸਾਹਿਬ ਦੇ ਭੋਗ ਪਾਏ

ਮਸਤੂਆਣਾ ਸਾਹਿਬ, 15 ਸਤੰਬਰ (ਦਮਦਮੀ)- ਅਕਾਲ ਕਾਲਜ ਆਫ਼ ਐਜੂਕੇਸ਼ਨ ਮਸਤੂਆਣਾ ਸਾਹਿਬ ਵਿਖੇ ਪਿ੍ੰਸੀਪਲ ਡਾ. ਸੁਖਦੀਪ ਕੌਰ ਤੇ ਸਮੂਹ ਸਟਾਫ਼ ਦੁਆਰਾ ਬੀ.ਐਡ ਦੇ ਨਵੇਂ ਸੈਸ਼ਨ ਦੀ ਸ਼ੁਰੂਆਤ ਗੁਰਦੁਆਰਾ ਸਾਹਿਬ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਉਣ ਉਪਰੰਤ ਕੀਤੀ ਗਈ | ...

ਪੂਰੀ ਖ਼ਬਰ »

ਬੇਰੁਜ਼ਗਾਰ ਅਧਿਆਪਕ ਨੇ ਖੁਦਕੁਸ਼ੀ ਦਾ ਫ਼ੈਸਲਾ ਵਾਪਸ ਲਿਆ

ਸੰਗਰੂਰ, 15 ਸਤੰਬਰ (ਧੀਰਜ ਪਸ਼ੌਰੀਆ)-4 ਸਤੰਬਰ ਸਵੇਰੇ 4 ਵਜੇ ਤੋਂ ਸਥਾਨਕ ਸੁਨਾਮ ਰੋਡ ਸਥਿਤ ਪਾਣੀ ਦੀ ਟੈਂਕੀ 'ਤੇ ਚੜ੍ਹੇ ਪੰਜ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ, ਜਿਨ੍ਹਾਂ ਵਿਚੋਂ ਇਕ ਅਧਿਆਪਕ ਸੁਖਜੀਤ ਸਿੰਘ ਵਲੋਂ ਮੰਗਾਂ ਨਾ ਮੰਨੇ ਜਾਣ ਦੀ ਸੂਰਤ 'ਚ ਆਪਣੇ ਜਨਮ ਦਿਨ ...

ਪੂਰੀ ਖ਼ਬਰ »

ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ ਕਰਵਾਇਆ

ਮਸਤੂਆਣਾ ਸਾਹਿਬ, 15 ਸਤੰਬਰ (ਦਮਦਮੀ) - ਸਾਇੰਟੇਫਿਕ ਅਵੇਅਰਨੈੱਸ ਐਾਡ ਸੋਸ਼ਲ ਵੈੱਲਫੇਅਰ ਫੋਰਮ ਵਲੋਂ ਸੋਸਵਾ ਅਤੇ ਰੈੱਡ ਕਰਾਸ ਨਸ਼ਾ ਛੁਡਾਊ ਕੇਂਦਰ ਸੰਗਰੂਰ ਦੇ ਸਹਿਯੋਗ ਨਾਲ ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਵਿਖੇ ਪਿ੍ੰਸੀਪਲ ਡਾ. ਦਰਸ਼ਨ ਕੌਰ ਦੀ ਨਿਗਰਾਨੀ ...

ਪੂਰੀ ਖ਼ਬਰ »

ਵੁਸ਼ੂ ਖੇਡਾਂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਉਣ ਲਈ ਹੋਈ ਮੀਟਿੰਗ

ਧਰਮਗੜ੍ਹ, 15 ਸਤੰਬਰ (ਗੁਰਜੀਤ ਸਿੰਘ ਚਹਿਲ) - ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸੰਤ ਬਾਬਾ ਅਤਰ ਸਿੰਘ ਪਬਲਿਕ ਸਕੂਲ ਹਰਿਆਉ ਵਿਖੇ ਕੂੰਗ-ਫੂ-ਵੁਸ਼ੂ ਪੰਜਾਬ ਦੇ ਸਕੱਤਰ ਪਰਮਜੀਤ ਕਿ੍ਸ਼ਨ ਦੀ ਅਗਵਾਈ ਹੇਠ ਇਕ ਮੀਟਿੰਗ ਹੋਈ, ਜਿਸ 'ਚ ਉਕਤ ਖੇਡ ਦੇ ਜ਼ਿਲ੍ਹਾ ਪੱਧਰੀ ...

ਪੂਰੀ ਖ਼ਬਰ »

ਬਲਾਕ ਸੰਮਤੀ ਮੈਂਬਰ ਜਸਪਾਲ ਕੌਰ ਕਾਂਗਰਸ ਛੱਡ ਕੇ ਸਾਥੀਆਂ ਸਮੇਤ 'ਆਪ' 'ਚ ਸ਼ਾਮਿਲ

ਸੰਗਰੂਰ, 15 ਸਤੰਬਰ (ਧੀਰਜ ਪਸ਼ੌਰੀਆ)- ਬਡਰੁੱਖਾਂ ਜ਼ੋਨ ਤੋਂ ਬਲਾਕ ਸੰਮਤੀ ਮੈਂਬਰ ਜਸਪਾਲ ਕੌਰ ਅੱਜ ਕਾਂਗਰਸ ਛੱਡ ਕੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਈ ਹੈ | ਵਿਸ਼ੇਸ਼ ਤੌਰ 'ਤੇ ਪੁੱਜੇ ਹਲਕਾ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ...

ਪੂਰੀ ਖ਼ਬਰ »

31ਵੀਂ ਉ ੱਤਰੀ ਖੇਤਰ ਜੂਨੀਅਰ ਅਥਲੈਟਿਕਸ ਵਿਚ ਪੰਜਾਬ ਬਣਿਆ ਓਵਰਆਲ ਚੈਂਪੀਅਨ

ਸੰਗਰੂਰ, 15 ਸਤੰਬਰ (ਸੁਖਵਿੰਦਰ ਸਿੰਘ ਫੁੱਲ, ਅਮਨਦੀਪ ਸਿੰਘ ਬਿੱਟਾ)- ਵਾਰ ਹੀਰੋਜ਼ ਸਟੇਡੀਅਮ ਸੰਗਰੂਰ ਵਿਚ ਚੱਲ ਰਹੀ 31ਵੀਂ ਉੱਤਰੀ ਭਾਰਤ ਜੂਨੀਅਰ ਅਥਲੈਟਿਕ ਚੈਂਪੀਅਨਸ਼ਿਪ ਦੇ ਅੰਤਿਮ ਦਿਨ ਖਿਡਾਰੀਆਂ ਨੰੂ ਇਨਾਮ ਵੰਡਣ ਦੀ ਰਸਮ ਪੀ.ਡਬਲਿਯੂ.ਡੀ. ਅਤੇ ਸਿੱਖਿਆ ਵਿਭਾਗ ...

ਪੂਰੀ ਖ਼ਬਰ »

ਟਕਸਾਲੀ ਅਕਾਲੀ ਵਰਕਰਾਾ ਨੂੰ ਪਹਿਲ ਦੇ ਆਧਾਰ 'ਤੇ ਪਾਰਟੀ 'ਚ ਮਾਣ-ਸਨਮਾਨ ਦਿੱਤਾ ਜਾਵੇਗਾ- ਜਥੇਦਾਰ ਸਰੌਦ

ਅਮਰਗੜ੍ਹ , 15 ਸਤੰਬਰ (ਝੱਲ)-ਬੀਤੇ ਲੰਬੇ ਸਮੇਂ ਤੋਂ ਆਪਣੇ ਘਰਾਾ 'ਚ ਉਦਾਸ ਬੈਠੇ ਬਜ਼ੁਰਗ ਟਕਸਾਲੀ ਅਕਾਲੀ ਵਰਕਰਾਾ ਅਤੇ ਆਗੂਆਾ ਨੂੰ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਅੰਦਰ ਬਣਦਾ ਮਾਣ ਦੇ ਕੇ ਨਿਵਾਜਿਆ ਜਾਵੇਗਾ, ਇਨ੍ਹਾਾ ਸ਼ਬਦਾਾ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ...

ਪੂਰੀ ਖ਼ਬਰ »

ਲੁਧਿਆਣਾ ਕਿਸਾਨ ਮੇਲੇ 'ਚ ਕੇ. ਐਸ ਗਰੁੱਪ ਕਿਸਾਨਾਂ ਨੂੰ ਖੇਤੀਬਾੜੀ ਸੰਦਾਂ ਬਾਰੇ ਦੇਵੇਗਾ ਅਹਿਮ ਜਾਣਕਾਰੀ

ਰੁੜਕੀ ਕਲਾਂ, 15 ਸਤੰਬਰ (ਜਤਿੰਦਰ ਮੰਨਵੀ) - ਫ਼ਸਲਾਂ ਦੀ ਰਹਿੰਦ-ਖੰੂਹਦ ਦੀ ਸਾਂਭ-ਸੰਭਾਲ ਅਤੇ ਖੇਤੀ ਦੀਆਂ ਨਵੀਆਂ ਤਕਨੀਕਾਂ ਨੂੰ ਕਿਸਾਨਾਂ ਵਿਚ ਪ੍ਰਚੱਲਿਤ ਕਰਨ ਦੇ ਮੰਤਵ ਨਾਲ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ 20 ਅਤੇ 21 ਸਤੰਬਰ ਨੂੰ ਲੁਧਿਆਣੇ ਵਿਖੇ ਲਗਾਏ ਜਾ ...

ਪੂਰੀ ਖ਼ਬਰ »

ਕਾਂਗਰਸ ਦੀਆਂ ਮਾੜੀਆਂ ਨੀਤੀਆਂ ਕਾਰਨ ਲੋਕ ਅਕਾਲੀ ਦਲ ਨੂੰ ਯਾਦ ਕਰਨ ਲੱਗੇ- ਗੁਰਵਿੰਦਰ ਗੋਗੀ

ਮੂਲੋਵਾਲ, 15 ਸਤੰਬਰ (ਲਖਵੀਰ ਸਿੰਘ ਧਾਂਦਰਾ)- ਸ਼੍ਰੋਮਣੀ ਯੂਥ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਗੁਰਵਿੰਦਰ ਸਿੰਘ ਗੋਗੀ ਪੁੰਨਾਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਸਰਕਾਰ ਦੀਆਂ ਮਾੜੀ ਨੀਤੀਆਂ ਕਾਰਨ ਲੋਕ ਅਕਾਲੀ ਦਲ ਨੂੰ ਮੁੜ ਯਾਦ ਕਰਨ ...

ਪੂਰੀ ਖ਼ਬਰ »

ਸਿੱਖਿਆ ਦੇ ਮਿਆਰ ਨੂੰ ਉਚਾ ਚੁੱਕਣ ਲਈ ਕੈਪਟਨ ਸਰਕਾਰ ਪੂਰੀ ਤਰ੍ਹਾਂ ਵਚਨਬੱਧ-ਕੈਬਨਿਟ ਮੰਤਰੀ ਸਿੰਗਲਾ

ਨਦਾਮਪੁਰ, ਚੰਨੋਂ, 15 ਸਤੰਬਰ (ਹਰਜੀਤ ਸਿੰਘ ਨਿਰਮਾਣ) - ਪੰਜਾਬ ਸਰਕਾਰ ਵਲੋਂ ਸੂਬੇ ਦੇ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਦੇ ਨਾਲ-ਨਾਲ ਬੱਚਿਆਂ ਨੂੰ ਵੱਧ ਤੋਂ ਵੱਧ ਸਹੂਲਤਾਂ ਦੇਣ ਲਈ ਵੱਡੇ ਪੱਧਰ ਉੱਪਰ ਉਪਰਾਲੇ ਕੀਤੇ ਜਾ ਰਹੇ ਹਨ | ਇਹ ਵਿਚਾਰ ...

ਪੂਰੀ ਖ਼ਬਰ »

ਮਾਸਟਰ ਕੇਡਰ ਤੋਂ ਲੈਕਚਰਾਰ ਦੀ ਤਰੱਕੀ ਨੂੰ ਉਡੀਕਦੇ ਲੈਫਟ ਆਊਟ ਫ਼ਰੰਟ ਦੀ ਮੀਟਿੰਗ

ਮਲੇਰਕੋਟਲਾ, 15 ਸਤੰਬਰ (ਕੁਠਾਲਾ)-ਲੰਬੇ ਸਮੇਂ ਤੋਂ ਲੈਕਚਰਾਰ ਵਜੋਂ ਤਰੱਕੀਆਂ ਨੂੰ ਉਡੀਕ ਰਹੇ ਮਾਸਟਰ ਕੇਡਰ ਅਧਿਆਪਕਾਂ ਦੇ ਲੈਫਟ ਆਊਟ ਲੈਕਚਰਾਰ ਫ਼ਰੰਟ ਵਲੋਂ ਪ੍ਰਧਾਨ ਰੂਪ ਸਿੰਘ ਗੁਆਰਾ ਦੀ ਪ੍ਰਧਾਨਗੀ ਹੇਠ ਸਥਾਨਕ ਡਾ. ਜ਼ਾਕੁਰ ਹੁਸੈਨ ਸਟੇਡੀਅਮ ਵਿਖੇ ਕੀਤੀ ...

ਪੂਰੀ ਖ਼ਬਰ »

ਦਰਬਾਰਾ ਸਿੰਘ ਗਹਿਲੋਤ ਬਣੇ ਡਾ. ਬੀ. ਆਰ.ਅੰਬੇਡਕਰ ਸਭਾ ਦੇ ਜ਼ਿਲ੍ਹਾ ਪ੍ਰਧਾਨ

ਸੁਨਾਮ ਊਧਮ ਸਿੰਘ ਵਾਲਾ 15 ਸਤੰਬਰ (ਭੁੱਲਰ, ਧਾਲੀਵਾਲ)- ਡਾ.ਬੀ.ਆਰ.ਅੰਬੇਡਕਰ ਸਭਾ ਪੰਜਾਬ ਦੀ ਇਕ ਜ਼ਿਲ੍ਹਾ ਪੱਧਰੀ ਮੀਟਿੰਗ ਸਭਾ ਦੇ ਸੂਬਾ ਪ੍ਰਧਾਨ ਹਰਜੱਸ ਸਿੰਘ ਖਡਿਆਲ ਦੀ ਪ੍ਰਧਾਨਗੀ ਹੇਠ ਸਥਾਨਕ ਗੁਰਦੁਆਰਾ ਸੱਚਖੰਡ ਵਿਖੇ ਹੋਈ | ਮੀਟਿੰਗ 'ਚ ਆਪਣੀਆਂ ਮੰਗਾਂ ਦੀ ...

ਪੂਰੀ ਖ਼ਬਰ »

ਗੋਡਿਆਂ ਦੇ ਇਲਾਜ 'ਚ ਆਯੁਰਵੈਦਿਕ ਦਵਾਈ ਵਧੇਰੇ ਅਸਰਦਾਰ-ਸਿੱਧੂ

ਜਲੰਧਰ, 15 ਸਤੰਬਰ (ਸਟਾਫ ਰਿਪੋਰਟਰ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਗਰੁੱਪ ਦੇ ਐਮ. ਡੀ. ਰਣਦੀਪ ਸਿੱਧੂ ਨੇ ਕਿਹਾ ਕਿ ਗੋਡਿਆਂ ਦੇ ਇਲਾਜ ਲਈ ਹੁਣ ਆਪ੍ਰੇਸ਼ਨ ਦੀ ਲੋੜ ਨਹੀਂ ਹੈ ਤੇ ਗੋਡਿਆਂ ਦੀ ਪੁਰਾਣੀ ਤੋਂ ਪੁਰਾਣੀ ਬੀਮਾਰੀ ਆਯੁਰਵੈਦਿਕ ਦਵਾਈ ਨਾਲ ਠੀਕ ਕੀਤੀ ਜਾ ਸਕਦੀ ...

ਪੂਰੀ ਖ਼ਬਰ »

ਇਜਲਾਸ ਦੌਰਾਨ ਪ੍ਰਧਾਨ ਤੇ ਜਨਰਲ ਸਕੱਤਰ ਦੀ ਸਰਬਸੰਮਤੀ ਨਾਲ ਚੋਣ

ਸੰਗਰੂਰ, 15 ਸਤੰਬਰ (ਅਮਨਦੀਪ ਸਿੰਘ ਬਿੱਟਾ)-ਗੌਰਮਿੰਟ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦਾ ਇਜਲਾਸ ਸ੍ਰੀ ਰਾਜ ਕੁਮਾਰ ਅਰੋੜਾ ਦੀ ਪ੍ਰਧਾਨਗੀ ਹੇਠ ਪੈਨਸ਼ਨਰਜ਼ ਦਫ਼ਤਰ ਸੰਗਰੂਰ ਵਿਖੇ ਹੋਇਆ | ਇਜਲਾਸ ਦੌਰਾਨ ਸਰਬਸੰਮਤੀ ਨਾਲ ਸ੍ਰੀ ਸੁਖਦੇਵ ਸ਼ਰਮਾ ਸੋਹੀਆ ਨੰੂ ...

ਪੂਰੀ ਖ਼ਬਰ »

ਅਕਾਲ ਡਿਗਰੀ ਕਾਲਜ ਨੇ ਅੰਤਰ-ਕਾਲਜ ਬਾਸਕਟਬਾਲ 'ਚ ਮਾਰੀ ਬਾਜ਼ੀ

ਮਸਤੂਆਣਾ ਸਾਹਿਬ, 15 ਸਤੰਬਰ (ਦਮਦਮੀ) - ਪਿਛਲੇ ਦਿਨੀਂ ਮਾਤਾ ਸੁੰਦਰੀ ਕਾਲਜ ਲੜਕੀਆਂ ਮਾਨਸਾ ਵਿਖੇ ਹੋਈ ਪੰਜਾਬੀ ਯੂਨੀਵਰਸਿਟੀ ਅੰਤਰ-ਕਾਲਜ (ਲੜਕੀਆਂ) ਬਾਸਕਟਬਾਲ ਚੈਂਪੀਅਨਸ਼ਿਪ ਵਿਚ ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਦੀ ਟੀਮ ਨੇ ਜਿੱਤ ਪ੍ਰਾਪਤ ਕਰ ਕੇ ਕਾਲਜ ਦਾ ...

ਪੂਰੀ ਖ਼ਬਰ »

ਬੈਡਮਿੰਟਨ ਦੇ ਫਾਈਨਲ ਮੁਕਾਬਲੇ ਕਰਵਾਏ

ਮਲੇਰਕੋਟਲਾ, 15 ਸਤੰਬਰ (ਮੁਹੰਮਦ ਹਨੀਫ਼ ਥਿੰਦ) - ਪੰਜਾਬ ਸਿੱਖਿਆ ਵਿਭਾਗ ਦਾ 66ਵਾਂ ਜ਼ਿਲ੍ਹਾ ਸੰਗਰੂਰ ਬੈਡਮਿੰਟਨ ਟੂਰਨਾਮੈਂਟ ਸਥਾਨਕ ਡਾ. ਜ਼ਾਕਿਰ ਹੁਸੈਨ ਸਟੇਡੀਅਮ ਮਾਲੇਰਕੋਟਲਾ ਦੇ ਬੈਡਮਿੰਟਨ ਹਾਲ ਵਿਚ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਸੰਗਰੂਰ ਸੁਭਾਸ਼ ...

ਪੂਰੀ ਖ਼ਬਰ »

ਅੰਤਰ-ਕਾਲਜ ਸ਼ਤਰੰਜ ਮੁਕਾਬਲੇ ਸਮਾਪਤ

ਅਹਿਮਦਗੜ੍ਹ, 15 ਸਤੰਬਰ (ਰਣਧੀਰ ਸਿੰਘ ਮਹੋਲੀ)- ਸ਼ਾਂਤੀ ਤਾਰਾ ਗਰਲਜ਼ ਕਾਲਜ ਅਹਿਮਦਗੜ੍ਹ ਵਿਖੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਅਧੀਨ ਆਉਂਦੇ ਸਾਰੇ ਕਾਲਜਾਂ ਦੇ ਅੰਤਰ-ਕਾਲਜ ਸ਼ਤਰੰਜ ਮੁਕਾਬਲੇ ਦੌਰਾਨ ਵੱਖ-ਵੱਖ ਕਾਲਜਾਂ ਦੀਆਂ ਟੀਮਾਂ ਨੇ ਭਾਗ ਲਿਆ | ਇਸ ਸਬੰਧੀ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੀਪਾ ਗੁਰਮਾਂ ਨੂੰ ਸ਼ਰਧਾਂਜਲੀਆਂ ਭੇਟ

ਸ਼ੇਰਪੁਰ, 15 ਸਤੰਬਰ (ਦਰਸ਼ਨ ਸਿੰਘ ਖੇੜੀ)-ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੀਪਾ ਗੁਰਮਾਂ ਨਮਿੱਤ ਰੱਖੇ ਪਾਠ ਦਾ ਭੋਗ ਅਤੇ ਸ਼ਰਧਾਂਜਲੀ ਸਮਾਗਮ ਪਿੰਡ ਗੁਰਮਾਂ ਵਿਖੇ ਗੁਰਦੁਆਰਾ ਸਾਹਿਬ ਨਿਹੰਗ ਸਿੰਘਾਂ ਵਿਖੇ ਹੋਇਆ | ਇਸ ਸ਼ਰਧਾਂਜਲੀ ਸਮਾਗਮ ਵਿਚ ਹਲਕਾ ਬਰਨਾਲਾ ਦੇ ...

ਪੂਰੀ ਖ਼ਬਰ »

ਸਕੂਲਾਂ ਲਈ ਪੁਸਤਕਾਂ ਸੌਾਪੀਆਂ

ਸੰਗਰੂਰ, 15 ਸਤੰਬਰ (ਚੌਧਰੀ ਨੰਦ ਲਾਲ ਗਾਂਧੀ)-ਕੈਪਟਨ ਹਰਜੀਤ ਸਿੰਘ ਯਾਦਗਾਰੀ ਟਰੱਸਟ ਵਲੋਂ 5100 ਰੁਪਏ ਦੀਆਂ ਪੁਸਤਕਾਂ ਸਿਟੀਜਨ ਕਲੱਬ ਸੰਗਰੂਰ ਨੰੂ ਸੌਾਪੀਆਂ ਗਈਆਂ | ਸਥਾਨਕ ਨਸ਼ਾ ਛੁਡਾਊ ਕੇਂਦਰ ਵਿਚ ਹੋਏ ਇਕ ਸੰਖੇਪ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਟਰੱਸਟ ਦੇ ...

ਪੂਰੀ ਖ਼ਬਰ »

ਪੀਣ ਵਾਲਾ ਪਾਣੀ ਤੇ ਨਿਕਾਸੀ ਪਾਣੀ ਦੇ ਵਿਸ਼ੇਸ਼ ਪ੍ਰਬੰਧ ਦਾ ਉਪਰਾਲਾ ਕੀਤਾ ਜਾ ਰਿਹੈ- ਸਿੰਗਲਾ

ਭਵਾਨੀਗੜ੍ਹ, 15 ਸਤੰਬਰ (ਫੱਗੂਵਾਲਾ, ਬਾਲਦ) - ਸ਼ਹਿਰ ਦੀ ਹਰ ਕਾਲੋਨੀ ਵਿਚ ਪੀਣ ਵਾਲਾ ਪਾਣੀ ਪਹੰੁਚਾਉਣ ਅਤੇ ਨਿਕਾਸੀ ਪਾਣੀ ਦੇ ਹੱਲ ਕਰਨ ਲਈ ਅਹਿਮ ਉਪਰਾਲਾ ਕੀਤਾ ਜਾ ਰਿਹਾ ਹੈ, ਇਹ ਵਿਚਾਰ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਸਥਾਨਕ ਸ਼ਹਿਰ ਵਿਖੇ 19 ਕਰੋੜ ਦੀ ...

ਪੂਰੀ ਖ਼ਬਰ »

ਲਾਰਡ ਸ਼ਿਵਾ ਸਕੂਲ ਵਿਚ ਹੋਏ ਜ਼ਿਲ੍ਹਾ ਪੱਧਰੀ ਕਬੱਡੀ ਮੁਕਾਬਲੇ

ਖਨੌਰੀ, ਮੰਡਵੀ, 15 ਸਤੰਬਰ (ਰਾਜੇਸ਼ ਕੁਮਾਰ, ਰਣਜੀਤ ਸਿੰਘ ਧਾਲੀਵਾਲ)- ਲਾਰਡ ਸ਼ਿਵਾ ਸੀਨੀ. ਸੈਕੰ. ਸਕੂਲ ਹਮੀਰਗੜ੍ਹ ਵਿਖੇ ਜ਼ਿਲ੍ਹਾ ਪੱਧਰੀ ਕਬੱਡੀ ਮੁਕਾਬਲੇ ਮਿਤੀ 12 ਅਤੇ 13 ਸਤੰਬਰ ਨੂੰ ਕਰਵਾਏ ਗਏ | 65ਵੀਂ ਜ਼ਿਲ੍ਹਾ ਪੱਧਰੀ ਕਬੱਡੀ (ਲੜਕੇ) ਜਿਸ ਵਿਚ ਅੰਡਰ-14 ਸਾਲ ਅਤੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX