ਤਾਜਾ ਖ਼ਬਰਾਂ


ਸੜਕ ਹਾਦਸੇ ਵਿਚ ਪ੍ਰਵਾਸੀ ਮਜ਼ਦੂਰ ਦੀ ਮੌਤ ਤੋਂ ਰੋਹ ਵਿਚ ਆਏ ਵੱਡੀ ਗਿਣਤੀ ਪ੍ਰਵਾਸੀ ਮਜ਼ਦੂਰਾਂ ਨੇ ਮੁੱਖ ਮਾਰਗ ਕੀਤਾ ਜਾਮ
. . .  about 1 hour ago
ਮੁੱਲਾਂਪੁਰ ਗਰੀਬਦਾਸ, 20 ਅਕਤੂਬਰ (ਦਿਲਬਰ ਸਿੰਘ ਖੈਰਪੁਰ) - ਸੜਕ ਹਾਦਸੇ ਵਿਚ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ ਤੋਂ ਰੋਹ ਵਿਚ ਵੱਡੀ ਗਿਣਤੀ ਪ੍ਰਵਾਸੀਆਂ ਨੇ ਮੁੱਲਾਂਪੁਰ ਗਰੀਬਦਾਸ ਵਿਖੇ ਚੰਡੀਗੜ੍ਹ - ਬੱਦੀ - ਕੁਰਾਲੀ ਮੁੱਖ ਮਾਰਗ ਘੰਟਾ ਭਰ ਜਾਮ ਰੱਖਿਆ। ਮ੍ਰਿਤਕ ਦੀ ਲਾਸ਼ ਸੜਕ 'ਤੇ ਰੱਖ ਕੇ ਜਾਮ ਕਰਨ ਵਾਲੇ...
ਅੰਤਰਰਾਸ਼ਟਰੀ ਨਗਰ ਕੀਰਤਨ ਨੇ ਜ਼ਿਲ੍ਹਾ ਸੰਗਰੂਰ 'ਚ ਪ੍ਰਵੇਸ਼ ਕੀਤਾ
. . .  about 2 hours ago
ਲੌਂਗੋਵਾਲ, 20 ਅਕਤੂਬਰ (ਵਿਨੋਦ ਖੰਨਾ) – ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਨਨਕਾਣਾ ਸਾਹਿਬ ਤੋਂ ਆਰੰਭ ਹੋਇਆ ਅੰਤਰ ਰਾਸ਼ਟਰੀ ਨਗਰ ਕੀਰਤਨ ਅੱਜ ਸੰਗਰੂਰ ਜ਼ਿਲ੍ਹੇ ਵਿਚ ਪ੍ਰਵੇਸ਼ ਕਰ ਗਿਆ ਹੈ। ਸੰਗਰੂਰ ਜ਼ਿਲ੍ਹੇ ਦੇ ਪਹਿਲੇ ਪੜਾਅ ਅਤੇ 52 ਸ਼ਹੀਦਾਂ ਦੀ ਪਾਵਨ ਧਰਤੀ...
ਅੱਤਵਾਦੀ ਘੁਸਪੈਠ ਦੇ ਲਈ ਨਵੇਂ-ਨਵੇਂ ਤਰੀਕਿਆਂ ਦੀ ਕਰ ਰਹੇ ਹਨ ਵਰਤੋਂ : ਫ਼ੌਜ ਮੁਖੀ
. . .  about 4 hours ago
ਨਵੀਂ ਦਿੱਲੀ, 20 ਅਕਤੂਬਰ- ਫ਼ੌਜ ਮੁਖੀ ਜਨਰਲ ਬਿਪਿਨ ਰਾਵਤ ਨੇ ਇਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਮਕਬੂਜ਼ਾ ਕਸ਼ਮੀਰ ਦੇ ਅੰਦਰ ਸਥਿਤ ਅੱਤਵਾਦੀ ...
ਨਹੀ ਰਹੇ ਹਿਸਾਰ ਖੇਤੀਬਾੜੀ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ. ਦੇਵ ਰਾਜ ਭੂੰਬਲਾ
. . .  about 4 hours ago
ਪੋਜੇਵਾਲ ਸਰਾਂ, 20 ਅਕਤੂਬਰ (ਨਵਾਂਗਰਾਈਂ) - ਕੰਢੀ ਦੇ ਇਸ ਇਲਾਕੇ ਦੇ ਮਾਣ ਤੇ ਨਾਮਵਰ ਸ਼ਖ਼ਸੀਅਤ ਤੇ ਹਿਸਾਰ ਖੇਤੀਬਾੜੀ ਯੂਨੀਵਰਸਿਟੀ ...
ਲੱਖਾਂ ਦੇ ਸੋਨੇ ਸਮੇਤ 2 ਵਿਅਕਤੀ ਗ੍ਰਿਫ਼ਤਾਰ
. . .  about 5 hours ago
ਹੈਦਰਾਬਾਦ, 20 ਅਕਤੂਬਰ- ਕਸਟਮ ਵਿਭਾਗ ਦੀ ਏਅਰ ਇੰਟੇਲੀਜੈਂਸੀ ਯੂਨਿਟ ਨੇ ਹੈਦਰਾਬਾਦ ਦੇ ਰਾਜੀਵ ਗਾਂਧੀ ਅੰਤਰਰਾਸ਼ਟਰੀ ਹਵਾਈ ...
ਜਲਾਲਾਬਾਦ ਜ਼ਿਮਨੀ ਚੋਣਾਂ : ਫ਼ੈਕਟਰੀਆਂ/ਦੁਕਾਨਾਂ ਅਤੇ ਵਪਾਰਕ ਇਕਾਈਆਂ 'ਚ ਕੰਮ ਕਰਦੇ ਕਿਰਤੀਆਂ ਲਈ ਪੇਡ ਛੁੱਟੀ ਦਾ ਐਲਾਨ
. . .  about 5 hours ago
ਫ਼ਾਜ਼ਿਲਕਾ, 20 ਅਕਤੂਬਰ (ਪ੍ਰਦੀਪ ਕੁਮਾਰ) : ਵਿਧਾਨ ਸਭਾ ਹਲਕਾ-79 ਜਲਾਲਾਬਾਦ 'ਚ 21 ਅਕਤੂਬਰ ਸੋਮਵਾਰ ਨੂੰ ਹੋ ਰਹੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਹਲਕਾ ਜਲਾਲਾਬਾਦ 'ਚ ਸਥਿਤ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਵਿੱਦਿਅਕ ਅਦਾਰਿਆਂ 'ਚ ...
ਨਾਭਾ ਦੀ ਜ਼ਿਲ੍ਹਾ ਜੇਲ੍ਹ 'ਚ ਇੱਕ ਬਜ਼ੁਰਗ ਹਵਾਲਾਤੀ ਵੱਲੋਂ ਖ਼ੁਦਕੁਸ਼ੀ
. . .  1 minute ago
ਨਾਭਾ, 20 ਅਕਤੂਬਰ (ਅਮਨਦੀਪ ਸਿੰਘ ਲਵਲੀ)- ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ 'ਚ ਇੱਕ ਬਜ਼ੁਰਗ ਹਵਾਲਾਤੀ ਵੱਲੋਂ ਗਲ 'ਚ ਫਾਹਾ ਲੈ ਦਰਖਤ ਨਾਲ ਲਟਕ...
ਮਕਬੂਜ਼ਾ ਕਸ਼ਮੀਰ 'ਚ ਭਾਰਤੀ ਫ਼ੌਜ ਦੀ ਕਾਰਵਾਈ ਤੋਂ ਬੌਖਲਾਇਆ ਪਾਕਿ, ਭਾਰਤੀ ਡਿਪਟੀ ਹਾਈ ਕਮਿਸ਼ਨ ਨੂੰ ਕੀਤਾ ਤਲਬ
. . .  about 5 hours ago
ਇਸਲਾਮਾਬਾਦ, 20 ਅਕਤੂਬਰ- ਮਕਬੂਜ਼ਾ ਕਸ਼ਮੀਰ 'ਚ ਭਾਰਤੀ ਫ਼ੌਜ ਵੱਲੋਂ ਅੱਤਵਾਦੀ ਲਾਂਚ ਪੈਡ 'ਤੇ ਹਮਲਾ ਕਰਨ ਤੋਂ ਬਾਅਦ ...
ਹਰਿਆਣਾ ਵਿਧਾਨਸਭਾ ਚੋਣਾਂ : ਪੋਲਿੰਗ ਸਟੇਸ਼ਨਾਂ ਦੇ ਲਈ ਰਵਾਨਾ ਹੋਇਆ ਚੋਣ ਅਮਲਾ
. . .  about 6 hours ago
ਚੰਡੀਗੜ੍ਹ, 20 ਅਕਤੂਬਰ- ਕੱਲ੍ਹ ਹੋਣ ਵਾਲੀ ਹਰਿਆਣਾ ਵਿਧਾਨ ਸਭਾ ਚੋਣਾਂ ਦੇ ਲਈ ਅੰਬਾਲਾ 'ਚ ਚੋਣ ਅਮਲਾ...
ਬੇਰੁਜ਼ਗਾਰ ਬੀ.ਐਡ ਅਧਿਆਪਕਾਂ ਨੇ ਸਿੱਖਿਆ ਮੰਤਰੀ ਦਾ ਪੁਤਲਾ ਫੂਕ ਕੇ ਕਾਲੀ ਦੀਵਾਲੀ ਮਨਾਉਣ ਦਾ ਕੀਤਾ ਐਲਾਨ
. . .  about 6 hours ago
ਸੰਗਰੂਰ, 20 ਅਕਤੂਬਰ (ਧੀਰਜ ਪਸ਼ੋਰੀਆ)- ਤਕਰੀਬਨ ਸਵਾ ਮਹੀਨੇ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ 'ਚ ਪੱਕਾ ਮੋਰਚਾ ਲਗਾਈ ਬੈਠੇ ਬੇਰੁਜ਼ਗਾਰ ...
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਖ਼ਰਾਬ ਰੌਸ਼ਨੀ ਦੇ ਚੱਲਦਿਆਂ ਰੁਕਿਆ ਮੈਚ
. . .  about 7 hours ago
ਮੌਸਮ ਵਿਭਾਗ ਵੱਲੋਂ ਮਹਾਰਾਸ਼ਟਰ 'ਚ ਮੀਂਹ ਦਾ ਅਲਰਟ ਕੀਤਾ ਜਾਰੀ
. . .  about 7 hours ago
ਮੁੰਬਈ, 20 ਅਕਤੂਬਰ- ਮੌਸਮ ਵਿਭਾਗ ਨੇ ਚਿਤਾਵਨੀ ਜਾਰੀ ਕਰਦਿਆਂ ਕਿਹਾ ਕਿ 21 ਅਤੇ 22 ਅਕਤੂਬਰ ਨੂੰ ਮਹਾਰਾਸ਼ਟਰ ਦੇ ਰਾਏਗੜ੍ਹ ਦੇ ਕਈ ਇਲਾਕਿਆਂ 'ਚ ...
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਤੀਸਰੇ ਦਿਨ ਭਾਰਤ ਨੇ 498/9 'ਤੇ ਪਾਰੀ ਦਾ ਕੀਤਾ ਐਲਾਨ
. . .  about 8 hours ago
ਜੰਮੂ-ਕਸ਼ਮੀਰ 'ਚ ਸਰਹੱਦ 'ਤੇ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਰੱਖਿਆ ਮੰਤਰੀ ਨੇ ਫ਼ੌਜ ਮੁਖੀ ਨਾਲ ਕੀਤੀ ਗੱਲਬਾਤ
. . .  about 8 hours ago
ਨਵੀਂ ਦਿੱਲੀ, 20 ਅਕਤੂਬਰ- ਜੰਮੂ ਕਸ਼ਮੀਰ ਦੇ ਤੰਗਧਾਰ ਸੈਕਟਰ 'ਚ ਅੱਜ ਪਾਕਿਸਤਾਨ ਫ਼ੌਜ ਵੱਲੋਂ ਕੀਤੀ ਜੰਗਬੰਦੀ ਦੀ ਉਲੰਘਣਾ ਤੋਂ ਬਾਅਦ ਸਰਹੱਦ 'ਤੇ ਮੌਜੂਦਾ ਹਾਲਤਾਂ...
ਦੋ ਯੂਨੀਅਨਾਂ ਵੱਲੋਂ 22 ਅਕਤੂਬਰ ਨੂੰ ਹੜਤਾਲ ਦਾ ਐਲਾਨ
. . .  about 8 hours ago
ਨਵੀਂ ਦਿੱਲੀ, 20 ਅਕਤੂਬਰ- ਮੋਦੀ ਸਰਕਾਰ ਵੱਲੋਂ ਬੈਂਕਾਂ ਦੇ ਕੀਤੇ ਰਲੇਵੇਂ ਦੇ ਖ਼ਿਲਾਫ਼ ਦੋ ਯੂਨੀਅਨਾਂ ਨੇ 22 ਅਕਤੂਬਰ ਨੂੰ 24 ਘੰਟਿਆਂ ਦੀ ਹੜਤਾਲ ਦਾ ਐਲਾਨ ਕੀਤਾ ਹੈ। ਅਜਿਹੀ ਸਥਿਤੀ 'ਚ ਅਗਲੇ ਹਫ਼ਤੇ ਬੈਂਕਾਂ ...
ਰੱਖਿਆ ਮੰਤਰੀ ਵੱਲੋਂ ਉਪ ਰਾਸ਼ਟਰਪਤੀ ਨਾਲ ਮੁਲਾਕਾਤ
. . .  about 9 hours ago
ਭਾਰਤੀ ਫ਼ੌਜ ਨੇ ਪਾਕਿਸਤਾਨੀ ਫ਼ੌਜ 5 ਜਵਾਨਾਂ ਨੂੰ ਕੀਤਾ ਢੇਰ, ਕਈ ਅੱਤਵਾਦੀ ਠਿਕਾਣੇ ਵੀ ਕੀਤੇ ਤਬਾਹ
. . .  about 9 hours ago
ਖੰਨਾ 'ਚ ਚੋਰਾਂ ਨੇ 7 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ
. . .  about 9 hours ago
ਪਿੰਡ ਸੁਲਤਾਨੀ ਵਾਸੀਆਂ ਤੇ ਕਿਸਾਨ ਜਥੇਬੰਦੀਆਂ ਨੇ ਥਾਣਾ ਦੋਰਾਂਗਲਾ ਸਾਹਮਣੇ ਲਗਾਇਆ ਅਣਮਿਥੇ ਸਮੇਂ ਲਈ ਧਰਨਾ
. . .  about 9 hours ago
ਜਲਾਲਾਬਾਦ ਜ਼ਿਮਨੀ ਚੋਣਾਂ : ਪੁਲਿਸ ਮੁਲਾਜ਼ਮਾਂ ਸਮੇਤ ਬੀ.ਐੱਸ.ਐਫ ਅਤੇ ਪੀ.ਏ.ਪੀ ਜਵਾਨਾਂ ਦੀਆਂ ਕੰਪਨੀਆਂ ਦੀ ਹੋਈ ਤਾਇਨਾਤੀ
. . .  about 10 hours ago
ਭਾਰਤੀ ਫ਼ੌਜ ਨੇ ਮਕਬੂਜ਼ਾ ਕਸ਼ਮੀਰ 'ਚ ਮੌਜੂਦ ਚਾਰ ਅੱਤਵਾਦੀ ਪੈਡ ਕੀਤੇ ਤਬਾਹ
. . .  about 10 hours ago
ਮਕਬੂਜ਼ਾ ਕਸ਼ਮੀਰ 'ਚ ਸਥਿਤ ਅੱਤਵਾਦੀ ਕੈਂਪਾਂ 'ਤੇ ਭਾਰਤੀ ਫ਼ੌਜ ਨੇ ਕੀਤਾ ਹਮਲਾ
. . .  about 10 hours ago
ਸ਼ਹੀਦਾਂ ਦੀ ਯਾਦ 'ਚ ਅਜਨਾਲਾ 'ਚ ਪੁਲਿਸ ਵੱਲੋਂ ਕਰਵਾਈ ਗਈ ਮੈਰਾਥਨ ਦੌੜ
. . .  about 10 hours ago
ਮੁੱਖਮੰਤਰੀ ਯੋਗੀ ਨੂੰ ਮਿਲਣ ਪਹੁੰਚੇ ਕਮਲੇਸ਼ ਤਿਵਾਰੀ ਦੇ ਪਰਿਵਾਰਕ ਮੈਂਬਰ
. . .  about 11 hours ago
ਦਾਦੂਵਾਲ ਦੀ ਗ੍ਰਿਫ਼ਤਾਰੀ ਦਾ ਵਿਰੋਧ ਕਰਨ ਬਠਿੰਡਾ ਜਾ ਰਹੇ ਯੂਨਾਈਟਿਡ ਅਕਾਲੀ ਦਲ ਦੇ ਲੀਡਰ ਗ੍ਰਿਫ਼ਤਾਰ
. . .  about 10 hours ago
ਰੇਲ ਗੱਡੀ ਥੱਲੇ ਆਉਣ ਕਾਰਨ ਇਕ ਵਿਅਕਤੀ ਦੀ ਮੌਤ
. . .  about 12 hours ago
ਮੈਟਰੋ ਸਟੇਸ਼ਨ ਤੋਂ ਲੱਖਾਂ ਰੁਪਏ ਦੇ ਨਕਲੀ ਨੋਟ ਬਰਾਮਦ
. . .  about 12 hours ago
ਪ੍ਰਧਾਨ ਮੰਤਰੀ ਦੇ ਹੈਲੀਕਾਪਟਰ ਦੀਆਂ ਫ਼ੋਟੋਆਂ ਖਿੱਚਣ 'ਤੇ ਏ.ਟੀ.ਐੱਸ ਵੱਲੋਂ 2 ਵਿਅਕਤੀਆਂ ਤੋਂ ਪੁੱਛਗਿੱਛ
. . .  about 12 hours ago
ਜ਼ਮੀਨ ਖਿਸਕਣ ਕਾਰਨ 2 ਲੋਕ ਲਾਪਤਾ, 3 ਜ਼ਖਮੀ
. . .  about 12 hours ago
ਪੰਜਾਬ ਪੁਲਿਸ ਦੇ ਸ਼ਹੀਦ ਹੋਏ ਜਵਾਨਾ ਅਤੇ ਅਧਿਕਾਰੀਆਂ ਦੀ ਯਾਦ ਵਿਚ ਮੈਰਾਥਨ ਦੋੜ
. . .  1 minute ago
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ 'ਚ 2 ਜਵਾਨ ਸ਼ਹੀਦ
. . .  about 13 hours ago
ਪਿਉ ਨੇ ਦੋ ਧੀਆਂ ਦਾ ਕਤਲ ਕਰ ਕੇ ਖ਼ੁਦ ਨੂੰ ਵੀ ਮਾਰੀ ਗੋਲੀ
. . .  about 13 hours ago
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ, ਇੱਕ ਨਾਗਰਿਕ ਦੀ ਮੌਤ-3 ਜ਼ਖਮੀ
. . .  about 13 hours ago
ਰਾਸ਼ਟਰਪਤੀ ਰਾਮਾਨਥ ਕੋਵਿੰਦ ਨੇ ਫਿਲਪੀਨਜ਼ 'ਚ ਕੀਤੀ ਮਾਹਤਮਾ ਗਾਂਧੀ ਦੇ ਬੁੱਤ ਦੀ ਘੁੰਢ ਚੁਕਾਈ
. . .  about 14 hours ago
ਖਿਡਾਰੀਆਂ ਲਈ ਉਲੰਪਿਕ ਕੁਆਲੀਫਾਇਰਸ ਵਾਸਤੇ ਸਹਾਈ ਹੋਣਗੀਆਂ ਗਿਆ ਮਿਲਟਰੀ ਖੇਡਾਂ - ਬਾਕਸਿੰਗ ਕੋਚ ਪਾਟਿਲ
. . .  about 14 hours ago
ਕੌਮਾਂਤਰੀ ਨਗਰ ਕੀਰਤਨ ਦਾ ਬਰਨਾਲਾ ਪਹੁੰਚਣ 'ਤੇ ਨਿੱਘਾ ਸਵਾਗਤ
. . .  about 14 hours ago
ਦਿੱਲੀ 'ਚ ਹਾਫ਼ ਮੈਰਾਥਨ ਦਾ ਆਯੋਜਨ
. . .  about 14 hours ago
ਲੜਕੀ ਪੈਦਾ ਹੋਣ 'ਤੇ ਫ਼ੋਨ ਉੱਪਰ ਦਿੱਤਾ ਤਿੰਨ ਤਲਾਕ
. . .  about 15 hours ago
ਅੱਜ ਦਾ ਵਿਚਾਰ
. . .  about 15 hours ago
ਸੜਕ ਦੁਰਘਟਨਾ ਵਿਚ ਇਕ ਦੀ ਮੌਤ ਦੂਸਰਾ ਜ਼ਖ਼ਮੀ
. . .  about 1 hour ago
ਉਪ ਮਜਿਸਟਰੇਟ ਪਾਇਲ ਵੱਲੋਂ ਮਠਿਆਈ ਵਿਕ੍ਰੇਤਾਵਾਂ ਨੂੰ ਨਿਰਦੇਸ਼ ਜਾਰੀ
. . .  about 1 hour ago
ਘਨੌਰ ਪੁਲਿਸ ਨੇ ਫੜੀ 410 ਪੇਟੀਆਂ ਸ਼ਰਾਬ
. . .  1 day ago
ਜਲਾਲਾਬਾਦ ਜ਼ਿਮਨੀ ਚੋਣਾਂ ਵਿਚ 239 ਬੂਥ ਵਿਚੋਂ 104 ਬੂਥ ਸੰਵੇਦਨਸ਼ੀਲ ਘੋਸ਼ਿਤ
. . .  1 day ago
ਵਿਆਹੁਤਾ ਨੇ ਸਹੁਰਿਆਂ ਤੋਂ ਤੰਗ ਆ ਕੇ ਕੀਤੀ ਖ਼ੁਦਕੁਸ਼ੀ
. . .  1 day ago
550 ਸਾਲਾਂ ਪ੍ਰਕਾਸ਼ ਪੁਰਬ ਦੇ ਪ੍ਰਬੰਧਾਂ ਲਈ ਸਥਾਨਕ ਸਰਕਾਰਾਂ ਵਿਭਾਗ ਦੀਆਂ ਲੱਗੀਆਂ ਡਿਊਟੀਆਂ
. . .  1 day ago
ਕੇਂਦਰ ਸਰਕਾਰ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਭਾਰਤ ਰਤਨ ਦਾ ਦੇਵੇ ਦਰਜਾ -ਮੁਨੀਸ਼ ਤਿਵਾੜੀ
. . .  1 day ago
ਅੱਧਾ ਕਿੱਲੋ ਹੈਰੋਇਨ ਸਮੇਤ ਇਕ ਔਰਤ ਗ੍ਰਿਫ਼ਤਾਰ
. . .  1 day ago
ਨੈਸ਼ਨਲ ਹਾਈਵੇ ਦੀ ਰਕਮ ਹੜੱਪਣ ਦੇ ਦੋਸ਼ 'ਚ 6 ਖ਼ਿਲਾਫ਼ ਮਾਮਲਾ ਦਰਜ
. . .  1 day ago
ਕਰਤਾਰਪੁਰ ਲਾਂਘੇ ਦੇ ਉਦਘਾਟਨ ਮੌਕੇ ਆਮ ਸ਼ਰਧਾਲੂ ਵਜੋਂ ਆਉਣਗੇ ਮਨਮੋਹਨ ਸਿੰਘ : ਮਹਿਮੂਦ ਕੁਰੈਸ਼ੀ
. . .  1 day ago
ਬਾਰਾਮੁਲਾ 'ਚ ਅੱਤਵਾਦੀਆਂ ਨੇ ਇਕ ਜੂਲਰੀ ਸਟੋਰ ਨੂੰ ਬਣਾਇਆ ਨਿਸ਼ਾਨਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 31 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਜ਼ਿੰਮੇਵਾਰੀ ਤੋਂ ਭੱਜਣਾ ਆਸਾਨ ਹੈ ਪਰ ਗ਼ੈਰ-ਜ਼ਿੰਮੇਵਾਰੀ ਦੇ ਸਿੱਟਿਆਂ ਤੋਂ ਬਚਣਾ ਅਸੰਭਵ ਹੈ। -ਜੋਜੀਆ ਚਾਰਲਸ

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀਆਂ ਨੇ ਮੋਦੀ ਸਰਕਾਰ ਦੇ ਫੂਕੇ ਪੁਤਲੇ

ਫ਼ਿਰੋਜ਼ਪੁਰ, 15 ਸਤੰਬਰ (ਜਸਵਿੰਦਰ ਸਿੰਘ ਸੰਧੂ)- ਭਾਰਤ ਸਰਕਾਰ ਵਲੋਂ 16 ਦੇਸ਼ਾਂ ਨਾਲ ਕੀਤੇ ਗਏ ਕਰ ਮੁਕਤ ਵਪਾਰ ਸਮਝੌਤੇ ਦੇ ਵਿਰੋਧ ਵਿਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਸੂਬਾ ਕੋਰ ਕਮੇਟੀ ਦੇ ਸੱਦੇ 'ਤੇ ਅੱਜ ਵੱਡੀ ਗਿਣਤੀ 'ਚ ਕਿਸਾਨ ਅਤੇ ਮਜ਼ਦੂਰਾਂ ਨੇ ਇਕੱਤਰ ਹੋ ਕੇ ਬਾਜ਼ਾਰਾਂ ਵਿਚੋਂ ਰੋਸ ਮਾਰਚ ਕਰਦਿਆਂ ਜਿਥੇ ਮੋਦੀ ਸਰਕਾਰ ਿਖ਼ਲਾਫ਼ ਭਾਰੀ ਨਾਅਰੇਬਾਜ਼ੀ ਕੀਤੀ, ਉਥੇ ਜੀ.ਟੀ. ਰੋਡ 'ਤੇ ਸਥਿਤ ਲਾਈਟਾਂ ਵਾਲੇ ਚੌਕ ਪਹੰੁਚ ਆਵਾਜਾਈ ਠੱਪ ਕਰ ਕੇਂਦਰ ਸਰਕਾਰ ਦਾ ਪੁਤਲਾ ਵੀ ਫੂਕਿਆ | ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ, ਨਰਿੰਦਰਪਾਲ ਸਿੰਘ ਜਤਾਲਾ, ਗੁਰਦਿਆਲ ਸਿੰਘ ਟਿੱਬੀ ਕਲਾਂ, ਸੁਖਵੰਤ ਸਿੰਘ ਲੌਹਕਾ ਆਦਿ ਨੇ ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ 16 ਦੇਸ਼ਾਂ ਦੇ ਪ੍ਰਸ਼ਾਂਤ ਏਸ਼ੀਆ ਕਰ ਮੁਕਤ ਵਪਾਰ ਸਮਝੌਤੇ ਵਿਚੋਂ ਭਾਰਤ ਤੁਰੰਤ ਬਾਹਰ ਆਵੇ | ਮੋਦੀ ਸਰਕਾਰ ਦੀਆਂ ਮਾਰੂ ਨੀਤੀਆਂ ਤੇ ਅਮਰੀਕੀ ਸਾਮਰਾਜ ਦੇ ਦਬਾਅ ਹੇਠ ਪੂਰੀ ਤਰ੍ਹਾਂ ਤਬਾਹ ਕਰਨ ਦੀ ਨੀਤੀ ਿਖ਼ਲਾਫ਼ ਆਰ-ਪਾਰ ਦਾ ਸੰਘਰਸ਼ ਵਿੱਢਣ ਦਾ ਐਲਾਨ ਕਰਦਿਆਂ ਉਨ੍ਹਾਂ ਕਿਹਾ ਕਿ ਵਿਸ਼ਵ ਵਪਾਰ ਸੰਸਥਾ ਤੇ ਵਿਸ਼ਵ ਬੈਂਕ ਦੇ ਦਬਾਅ ਹੇਠ ਕੇਂਦਰ ਦੀ ਮੋਦੀ ਸਰਕਾਰ 16 ਦੇਸ਼ਾਂ ਨਾਲ ਕਰ ਮੁਕਤ ਵਪਾਰ ਸਮਝੌਤੇ ਵਿਚ ਸ਼ਾਮਿਲ ਹੋ ਚੁੱਕੀ ਹੈ ਤੇ ਸਮਝੌਤੇ ਤਹਿਤ ਇਨ੍ਹਾਂ ਦੇਸ਼ਾਂ ਦੀਆਂ ਵਸਤਾਂ ਦੁੱਧ, ਫਲ, ਅਨਾਜ ਚੌਲ ਆਦਿ 29 ਵਸਤਾਂ ਭਾਰਤ ਦੀਆਂ ਮੰਡੀਆਂ ਵਿਚ ਵੇਚਣ ਦੀ ਖੁੱਲ੍ਹ ਦੇਵੇਗੀ ਤੇ ਇਨ੍ਹਾਂ ਵਸਤੂਆਂ 'ਤੇ ਭਾਰਤ ਸਰਕਾਰ ਕਿਸੇ ਕਿਸਮ ਦਾ ਟੈਕਸ ਨਹੀਂ ਲਗਾਏਗੀ | ਇਸ ਹਾਲਤ ਵਿਚ ਭਾਰਤ ਦਾ ਕਿਸਾਨ ਤੇ ਪੰਜਾਬ ਦਾ ਕਿਸਾਨ ਦੁਕਾਨਦਾਰ ਤੇ ਛੋਟਾ ਵਪਾਰੀ ਵਰਗ ਪੂਰੀ ਤਰ੍ਹਾਂ ਪ੍ਰਭਾਵਿਤ ਹੋਵੇਗਾ | ਇਸ ਮੌਕੇ ਬੂਟਾ ਸਿੰਘ ਕਰੀ ਕਲਾਂ, ਖਿਲਾਰਾ ਸਿੰਘ ਆਸਲ, ਰਣਜੀਤ ਸਿੰਘ ਟਿੱਬੀ ਕਲਾਂ, ਜਗੀਰ ਸਿੰਘ ਖੰਬੇ, ਦਰਬਾਰਾ ਸਿੰਘ, ਸੁਖਦੇਵ ਸਿੰਘ ਰੂੜੇਸ਼ਾਹ, ਬਲਕਾਰ ਸਿੰਘ, ਜਸਵੰਤ ਸਿੰਘ, ਟੇਕ ਸਿੰਘ, ਅਮਨਦੀਪ ਸਿੰਘ, ਬਲਰਾਜ ਸਿੰਘ, ਗੁਰਨਾਮ ਸਿੰਘ ਆਦਿ ਨੇ ਭਾਰਤ ਸਰਕਾਰ ਦੇ ਫ਼ੈਸਲਿਆਂ ਨੂੰ ਲੋਕ ਵਿਰੋਧੀ ਗਰਦਾਨਦੇ ਹੋਏ ਮੰਗ ਕੀਤੀ ਕਿ ਕੇਂਦਰ ਦੀ ਮੋਦੀ ਸਰਕਾਰ ਸਮਝੌਤੇ ਨੂੰ ਰੱਦ ਕਰਕੇ ਦੇਸ਼ ਵਾਸੀਆਂ ਦੇ ਹਿੱਤ ਲਈ ਮੈਦਾਨ 'ਚ ਨਿੱਤਰੇ |
ਜ਼ੀਰਾ, 15 ਸਤੰਬਰ (ਮਨਜੀਤ ਸਿੰਘ ਢਿੱਲੋਂ)- ਸੈਂਕੜੇ ਕਿਸਾਨਾਂ ਮਜ਼ਦੂਰਾਂ ਵਲੋਂ ਜ਼ੀਰਾ ਬਠਿੰਡਾ-ਅੰਮਿ੍ਤਸਰ ਹਾਈਵੇ ਬੰਦ ਕਰਕੇ ਮੋਦੀ ਸਰਕਾਰ ਦਾ ਪੁਤਲਾ ਫ਼ੂਕ ਰੋਸ ਮੁਜ਼ਾਹਰਾ ਕੀਤਾ ਗਿਆ | ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਅਤੇ ਸੂਬਾ ਕੌਰ ਕਮੇਟੀ ਦੇ ਫ਼ੈਸਲੇ ਅਨੁਸਾਰ ਜ਼ੀਰਾ ਦੀ ਦਾਣਾ ਮੰਡੀ ਵਿਚ ਜ਼ੋਨ ਮਖੂ, ਮੱਲਾਂਵਾਲਾ ਤੇ ਜ਼ੀਰਾ ਦੇ ਵੱਖ-ਵੱਖ ਪਿੰਡਾਂ ਵਿਚੋਂ ਆਏ ਸੈਂਕੜਿਆਂ ਦੀ ਗਿਣਤੀ ਵਿਚ ਕਿਸਾਨ, ਮਜ਼ਦੂਰਾਂ ਅਤੇ ਬੀਬੀਆਂ ਵਲੋਂ ਵੱਡਾ ਇਕੱਠ ਕਰਕੇ ਮਤਾ ਪਾਸ ਕਰਕੇ ਕੇਂਦਰ ਦੀ ਮੋਦੀ ਸਰਕਾਰ ਵਲੋਂ 16 ਦੇਸ਼ਾਂ ਨਾਲ ਕੀਤੇ ਕਰ ਮੁਕਤ ਵਪਾਰ ਸਮਝੌਤੇ ਦਾ ਵਿਰੋਧ ਕੀਤਾ ਤੇ ਮੋਦੀ ਸਰਕਾਰ ਦੇ ਵਿਰੁੱਧ ਰੋਸ ਮਾਰਚ ਕਰਕੇ ਜ਼ੀਰਾ ਸ਼ਹਿਰ ਵਿਚੋਂ ਹੁੰਦੇ ਹੋਏ ਬਠਿੰਡਾ-ਅੰਮਿ੍ਤਸਰ ਨੈਸ਼ਨਲ ਹਾਈਵੇ ਨੰਬਰ 54 ਜਾਮ ਕਰਕੇ ਆਵਾਜਾਈ ਨੂੰ ਮੁਕੰਮਲ ਤੌਰ 'ਤੇ ਬੰਦ ਕਰਕੇੇ ਮੋਦੀ ਸਰਕਾਰ ਦਾ ਪੁਤਲਾ ਫੁਕ ਕੇ ਜ਼ੋਰਦਾਰ ਰੋਸ ਪ੍ਰਦਰਸ਼ਨ ਕਰਕੇ ਨਾਅਰੇਬਾਜ਼ੀ ਕੀਤੀ ਗਈ | ਇਸੇ ਤਰ੍ਹਾਂ ਵੱਖ-ਵੱਖ ਥਾਵਾਂ 'ਤੇ ਕਮੇਟੀਆਂ ਵਲੋਂ ਆਵਾਜਾਈ ਠੱਪ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ, ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਕੱਲੀਵਾਲਾ, ਅਮਨਦੀਪ ਸਿੰਘ ਕੱਚਰਭੰਨ ਤੇ ਰਛਪਾਲ ਸਿੰਘ ਗੱਟਾ ਬਾਦਸ਼ਾਹ ਨੇ ਕਿਹਾ ਕਿ 16 ਦੇਸ਼ਾਂ ਦੇ ਪ੍ਰਸ਼ਾਂਤ ਏਸ਼ੀਆ ਕਰ ਮੁਕਤ ਵਪਾਰ ਸਮਝੌਤੇ ਵਿਚੋਂ ਭਾਰਤ ਸਰਕਾਰ ਤੁਰੰਤ ਬਾਹਰ ਆਵੇ | ਕਿਸਾਨ ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਦੀਆਂ ਮਾਰੂ ਨੀਤੀਆਂ ਤੇ ਅਮਰੀਕੀ ਸਾਮਰਾਜ ਦੇ ਦਬਾਅ ਹੇਠ ਪੂਰੀ ਤਰ੍ਹਾਂ ਤਬਾਹ ਕਰਨ ਦੀ ਨੀਤੀ ਿਖ਼ਲਾਫ਼ ਆਰ-ਪਾਰ ਦਾ ਸੰਘਰਸ਼ ਵਿੱਢਣ ਦਾ ਐਲਾਨ ਕਰਦਿਆਂ ਕਿਹਾ ਕਿ ਵਿਸ਼ਵ ਵਪਾਰ ਸੰਸਥਾ ਤੇ ਵਿਸ਼ਵ ਬੈਂਕ ਦੇ ਦਬਾਅ ਹੇਠ ਕੇਂਦਰ ਦੀ ਮੋਦੀ ਸਰਕਾਰ 16 ਦੇਸ਼ਾਂ ਨਾਲ ਕਰ ਮੁਕਤ ਵਪਾਰ ਸਮਝੌਤੇ ਵਿਚ ਸ਼ਾਮਿਲ ਹੋ ਚੁੱਕੀ ਹੈ ਤੇ ਸਮਝੌਤੇ ਤਹਿਤ ਇਨ੍ਹਾਂ ਦੇਸ਼ਾਂ ਦੀਆਂ ਵਸਤਾਂ ਦੁੱਧ, ਫਲ, ਅਨਾਜ, ਚੌਲ ਆਦਿ ਵਸਤਾਂ ਭਾਰਤ ਦੀਆਂ ਮੰਡੀਆਂ ਵਿਚ ਵੇਚਣ ਦੀ ਖੁੱਲ ਦੇਵੇਗੀ ਤੇ ਇਨ੍ਹਾਂ ਵਸਤੂਆਂ 'ਤੇ ਭਾਰਤ ਸਰਕਾਰ ਕਿਸੇ ਕਿਸਮ ਦਾ ਟੈਕਸ ਨਹੀਂ ਲਗਾਏਗੀ | ਇਸ ਹਾਲਤ ਵਿਚ ਭਾਰਤ ਦਾ ਕਿਸਾਨ ਤੇ ਪੰਜਾਬ ਦਾ ਕਿਸਾਨ, ਦੁਕਾਨਦਾਰ ਤੇ ਛੋਟਾ ਵਪਾਰੀ ਵਰਗ ਪੂਰੀ ਤਰ੍ਹਾਂ ਤਬਾਹ ਹੋ ਜਾਵੇਗਾ, ਜੋ ਲੋਕ ਵਿਰੋਧੀ ਫ਼ੈਸਲੇ ਹਨ | ਉਨ੍ਹਾਂ ਮੰਗ ਕੀਤੀ ਕਿ ਇਨ੍ਹਾਂ ਫ਼ੈਸਲਿਆਂ ਨੂੰ ਟਾਲਿਆ ਜਾਵੇ ਅਤੇ ਮੋਦੀ ਸਰਕਾਰ ਇਨ੍ਹਾਂ ਹਾਲਾਤਾਂ ਵਿਚੋਂ ਤੁਰੰਤ ਬਾਹਰ ਆਵੇ | ਇਸ ਮੌਕੇ ਅੰਗਰੇਜ਼ ਸਿੰਘ ਬੂਟੇਵਾਲਾ, ਬਲਜਿੰਦਰ ਸਿੰਘ, ਸੁਰਿੰਦਰ ਸਿੰਘ, ਮਹਿਤਾਬ ਸਿੰਘ, ਲਖਵਿੰਦਰ ਸਿੰਘ, ਕਸ਼ਮੀਰ ਸਿੰਘ, ਰਣਜੀਤ ਸਿੰਘ, ਸੁਰਜੀਤ ਸਿੰਘ, ਹਰਫੂਲ ਸਿੰਘ, ਲਖਵਿੰਦਰ ਸਿੰਘ, ਜਸਵਿੰਦਰ ਸਿੰਘ, ਕੈਪਟਨ ਨਛੱਤਰ ਸਿੰਘ ਆਦਿ ਹਾਜ਼ਰ ਸਨ |
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੇਂਦਰ ਸਰਕਾਰ ਦਾ ਫੂਕਿਆ ਪੁਤਲਾ
ਗੁਰੂਹਰਸਹਾਏ, (ਹਰਚਰਨ ਸਿੰਘ ਸੰਧੂ)- ਕਿਸਾਨ ਸੰਘਰਸ਼ ਕਮੇਟੀ ਜ਼ੋਨ ਗੁਰੂਹਰਸਹਾਏ ਦੇ ਪ੍ਰਧਾਨ ਧਰਮ ਸਿੰਘ ਸਿੱਧੂ ਦੀ ਅਗਵਾਈ ਹੇਠ ਸੈਂਕੜੇ ਕਿਸਾਨ ਮਜ਼ਦੂਰ ਰੇਲਵੇ ਪਾਰਕ ਗੁਰੂਹਰਸਹਾਏ ਵਿਖੇ ਇਕੱਠੇ ਹੋਏ ਤੇ ਮੀਟਿੰਗ ਕੀਤੀ | ਇਸ ਮੀਟਿੰਗ ਨੂੰ ਮੰਗਲ ਸਿੰਘ ਗੁੱਦੜਢੰਡੀ, ਸੁਖਵੰਤ ਸਿੰਘ ਮਾਦੀ ਕੇ, ਫੁੰਮਣ ਸਿੰਘ ਰਾਓ ਕੇ ਨੇ ਸੰਬੋਧਨ ਕਰਦਿਆਂ ਕਿਹਾ ਕਿ ਭਾਰਤ ਸਰਕਾਰ 16 ਦੇਸ਼ਾਂ ਵਿਚਕਾਰ ਕਰ ਮੁਕਤ ਵਪਾਰ ਸਮਝੌਤੇ ਨੂੰ ਨੇਪਰੇ ਚਾੜ੍ਹਨ ਲਈ ਅਗਲੇ ਦਿਨਾਂ ਵਿਚ ਦਿੱਲੀ ਵਿਖੇ ਮੀਟਿੰਗ ਕਰ ਰਹੀ ਹੈ ਤੇ ਇਸ ਸਮਝੌਤੇ ਤਹਿਤ ਚੀਨ, ਜਾਪਾਨ, ਕੋਰੀਆ ਆਦਿ 16 ਦੇਸ਼ਾਂ ਦੀਆਂ ਬਣੀਆਂ 29 ਵਸਤੂਆਂ ਕਣਕ, ਝੋਨਾ, ਦੁੱਧ, ਚਾਵਲ ਆਦਿ ਸਸਤੇ ਰੇਟ 'ਤੇ ਮੁਹੱਈਆ ਹੋਈਆਂ, ਜਿਸ ਨਾਲ ਆਖ਼ਰੀ ਸਾਹਾਂ 'ਤੇ ਚੱਲ ਰਹੀ ਕਿਸਾਨੀ, ਛੋਟੇ ਦੁਕਾਨਦਾਰ, ਮਜ਼ਦੂਰ ਆਰਥਿਕ ਪੱਖੋਂ ਖ਼ਤਮ ਹੋ ਜਾਣਗੇ | ਇਸ ਸਮਝੌਤੇ ਦੇ ਵਿਰੁੱਧ ਆਵਾਜ਼ ਬੁਲੰਦ ਕਰਨ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਗੁਰੂਹਰਸਹਾਏ ਦੇ ਬਾਜ਼ਾਰਾਂ ਵਿਚ ਰੋਸ ਮੁਜ਼ਾਹਰਾ ਕੀਤਾ ਅਤੇ ਲਾਈਟਾਂ ਵਾਲੇ ਚੌਕ ਵਿਖੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ | ਇਸ ਮੌਕੇ 'ਤੇ ਮੇਜਰ ਸਿੰਘ ਗਜਨੀ ਵਾਲਾ, ਗੁਰਬਖ਼ਸ਼ ਸਿੰਘ ਚੱਕ ਬੁੱਢੇ ਸ਼ਾਹ, ਸੁਖਦੇਵ ਸਿੰਘ, ਗੁਰਮੇਲ ਸਿੰਘ, ਮੱਲ ਸਿੰਘ ਮੇਘਾ ਹਿਠਾੜ, ਅਵਤਾਰ ਸਿੰਘ, ਪ੍ਰੀਤਮ ਸਿੰਘ ਬੂਲਾ ਰਾਏ, ਰਣਜੀਤ ਸਿੰਘ, ਧਰਮ ਸਿੰਘ ਆਦਿ ਸਮੇਤ ਵੱਡੀ ਗਿਣਤੀ 'ਚ ਕਿਸਾਨ ਮਜ਼ਦੂਰ ਆਗੂ ਹਾਜ਼ਰ ਸਨ |


ਸੜਕ ਹਾਦਸੇ 'ਚ ਪਤੀ ਪਤਨੀ ਦੀ ਮੌਤ

ਖੂਈਆ ਸਰਵਰ, 15 ਸਤੰਬਰ (ਜਗਜੀਤ ਸਿੰਘ ਧਾਲੀਵਾਲ)- ਖੂਈਆ ਸਰਵਰ ਤੋਂ ਪੰਜਕੌਸੀ ਰਸਤੇ 'ਤੇ ਸੜਕ ਹਾਦਸੇ 'ਚ ਪਤੀ ਪਤਨੀ ਦੀ ਮੌਤ ਹੋ ਗਈ | ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਰਾਮਦੇਵ ਕਾਲੋਨੀ ਸ੍ਰੀਗੰਗਾਨਗਰ (ਰਾਜਸਥਾਨ) ਵਾਸੀ ਰਾਜ ਕੁਮਾਰ ਅਤੇ ਉਸ ਦੀ ਪਤਨੀ ਰਾਣੀ ...

ਪੂਰੀ ਖ਼ਬਰ »

ਨਾਬਾਲਗਾ ਨੂੰ ਵਰਗ਼ਲਾ ਕੇ ਲਿਜਾਣ ਦੇ ਦੋਸ਼ਾਂ ਤਹਿਤ ਤਿੰਨ ਿਖ਼ਲਾਫ਼ ਮਾਮਲਾ ਦਰਜ

ਮਮਦੋਟ, 15 ਸਤੰਬਰ (ਸੁਖਦੇਵ ਸਿੰਘ ਸੰਗਮ, ਜਸਬੀਰ ਸਿੰਘ ਕੰਬੋਜ)- ਮਮਦੋਟ ਪੁਲਿਸ ਵਲੋਂ ਇਕ 15 ਸਾਲਾ ਨਾਬਾਲਗਾ ਨੂੰ ਵਰਗ਼ਲਾ ਕੇ ਲਿਜਾਣ ਦੇ ਦੋਸ਼ਾਂ ਤਹਿਤ ਤਿੰਨ ਲੋਕਾਂ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਮਾਮਲੇ ਦੀ ਜਾਂਚ ਕਰ ਰਹੇ ਤਫ਼ਤੀਸ਼ ਅਫ਼ਸਰ ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

ਸੜਕੀ ਹਾਦਸਿਆਂ 'ਚ ਅਜਾਈਾ ਜਾਂਦੀਆਂ ਕੀਮਤੀ ਜਾਨਾਂ ਨੂੰ ਬਚਾਉਣ ਲਈ ਮਯੰਕ ਫਾਊਾਡੇਸ਼ਨ ਆਈ ਮੈਦਾਨ 'ਚ

ਫ਼ਿਰੋਜ਼ਪੁਰ, 15 ਸਤੰਬਰ (ਜਸਵਿੰਦਰ ਸਿੰਘ ਸੰਧੂ)- ਟਰੈਫ਼ਿਕ ਨਿਯਮਾਂ ਦੀ ਪਾਲਣਾ ਨਾ ਕਰਨ ਕਰਕੇ ਰੋਜ਼ਾਨਾ ਵਾਪਰਦੇ ਸੜਕੀ ਹਾਦਸਿਆਂ 'ਚ ਅਜਾਈਾ ਜਾਂਦੀਆਂ ਕੀਮਤੀ ਜਾਨਾਂ ਨੂੰ ਬਚਾਉਣ ਲਈ ਮਯੰਕ ਫਾਊਾਡੇਸ਼ਨ ਮੈਦਾਨ 'ਚ ਨਿੱਤਰੀ ਹੈ, ਜਿਸ ਵਲੋਂ ਵਹੀਕਲ ਚਾਲਕਾਂ ਨੂੰ ...

ਪੂਰੀ ਖ਼ਬਰ »

ਸੁਖਬੀਰ ਬਾਦਲ ਦੇ ਸਮਾਗਮ ਦੌਰਾਨ ਵਿਅਕਤੀ ਨੇ ਪੈਟਰੋਲ ਦੀ ਬੋਤਲ ਲੈ ਕੇ ਕੀਤਾ ਹੰਗਾਮਾ

ਜਲਾਲਾਬਾਦ, 15 ਸਤੰਬਰ (ਜਤਿੰਦਰ ਪਾਲ ਸਿੰਘ)- ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਲੋਕ ਸਭਾ ਹਲਕਾ ਫ਼ਿਰੋਜਪੁਰ ਤੋਂ ਸਾਂਸਦ ਸੁਖਬੀਰ ਸਿੰਘ ਬਾਦਲ ਦੇ ਅੱਜ ਜਲਾਲਾਬਾਦ ਦੇ ਪਿੰਡਾਂ ਦੇ ਧੰਨਵਾਦੀ ਦੌਰੇ ਦੌਰਾਨ ਪਿੰਡ ਟਿਵਾਣਾ ਕਲਾਂ ਵਿਚ ਰੱਖੇ ਗਏ ਸਮਾਗਮ ਦੌਰਾਨ ...

ਪੂਰੀ ਖ਼ਬਰ »

30 ਕਿੱਲੋ ਭੁੱਕੀ ਚੂਰਾ ਪੋਸਤ ਸਣੇ ਔਰਤ ਕਾਬੂ

ਜਲਾਲਾਬਾਦ, 15 ਸਤੰਬਰ (ਜਤਿੰਦਰ ਪਾਲ ਸਿੰਘ)- ਐਸ.ਐਸ.ਪੀ ਫ਼ਾਜ਼ਿਲਕਾ ਵਲੋਂ ਨਸ਼ਿਆਂ ਿਖ਼ਲਾਫ਼ ਕੀਤੀ ਗਈ ਸਖ਼ਤੀ ਦੇ ਚੱਲਦਿਆ ਥਾਣਾ ਸਿਟੀ ਜਲਾਲਾਬਾਦ ਨੇ ਇਕ ਔਰਤ ਨੂੰ 30 ਕਿੱਲੋ ਭੁੱਕੀ ਚੂਰਾ ਪੋਸਤ ਸਣੇ ਕਾਬੂ ਕਰਨ ਵਿਚ ਸਫ਼ਲਤਾ ਹਾਸਿਲ ਕੀਤੀ ਹੈ | ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਕੁੱਟਮਾਰ ਕਰਕੇ ਭਰਾ, ਭਰਜਾਈ ਤੇ ਪਿਤਾ ਨੂੰ ਘਰੋਂ ਕੱਢਣ ਵਾਲਿਆਂ ਖਿਲਾਫ ਕਾਰਵਾਈ ਦੀ ਮੰਗ

ਮੰਡੀ ਲਾਧੂਕਾ, 15 ਸਤੰਬਰ (ਮਨਪ੍ਰੀਤ ਸਿੰਘ ਸੈਣੀ)- ਪਿੰਡ ਲਾਧੂਕਾ 'ਚ ਭਰਾ, ਭਰਜਾਈ ਤੇ ਪਿਤਾ ਨੂੰ ਕੁੱਟਮਾਰ ਕਰਕੇ ਘਰੋਂ ਬਾਹਰ ਕੱਢਣ ਵਾਲਿਆਂ ਖਿਲਾਫ਼ ਸਖਤ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਹੈ | ਪਿੰਡ ਲਾਧੂਕਾ ਦੀ ਨਿਰਮਲਾ ਕੌਰ ਨੇ ਦੱਸਿਆ ਕਿ ਮੈਨੂੰ ਮੇਰੇ ਸਹੁਰੇ ...

ਪੂਰੀ ਖ਼ਬਰ »

ਸੈਸ਼ਨ ਕੋਰਟ ਵਲੋਂ ਜ਼ਖ਼ਮੀ ਕਰਨ ਦੇ ਮਾਮਲੇ 'ਚ ਵਿਅਕਤੀ ਦੀ ਪੇਸ਼ਗੀ ਜ਼ਮਾਨਤ ਮਨਜ਼ੂਰ

ਫ਼ਿਰੋਜ਼ਪੁਰ, 15 ਸਤੰਬਰ (ਰਾਕੇਸ਼ ਚਾਵਲਾ)- ਫ਼ਿਰੋਜ਼ਪੁਰ ਦੀ ਜ਼ਿਲ੍ਹਾ ਅਦਾਲਤ ਨੇ ਹਮਲਾ ਕਰਕੇ ਗੰਭੀਰ ਜ਼ਖ਼ਮੀ ਕਰਨ ਦੇ ਮਾਮਲੇ 'ਚ ਨਾਮਜ਼ਦ ਇਕ ਵਿਅਕਤੀ ਦੀ ਪੇਸ਼ਗੀ ਜ਼ਮਾਨਤ ਮਨਜ਼ੂਰ ਕੀਤੀ ਹੈ | ਜਾਣਕਾਰੀ ਅਨੁਸਾਰ ਮੁੱਦਈ ਅਨੂਪ ਸਿੰਘ ਪੁੱਤਰ ਖ਼ੁਸ਼ਹਾਲ ਸਿੰਘ ...

ਪੂਰੀ ਖ਼ਬਰ »

ਪਿਸਤੌਲ ਦੀ ਨੋਕ 'ਤੇ ਲੁਟੇਰਿਆਂ ਨੇ ਖੋਹੀ ਸੋਨੇ ਦੀ ਚੈਨੀ ਤੇ ਨਕਦੀ

ਫ਼ਿਰੋਜ਼ਪੁਰ, 15 ਸਤੰਬਰ (ਗੁਰਿੰਦਰ ਸਿੰਘ)- ਸ਼ਹਿਰੀ ਖੇਤਰ ਵਿਚ ਲੁੱਟਾਂ-ਖੋਹਾਂ ਤੇ ਚੋਰੀਆਂ ਦੀ ਵਾਰਦਾਤਾਂ ਵਿਚ ਨਿੱਤ ਦਿਹਾੜੇ ਵਾਧਾ ਹੋ ਰਿਹਾ ਹੈ | ਅੱਜ ਦਾ ਆਲਮ ਇਹ ਹੈ ਕਿ ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਦੇ ਚੱਲਦਿਆਂ ਲੁਟੇਰਿਆਂ ਦੇ ਹੌਸਲੇ ਇਸ ਕਦਰ ਵੱਧ ਗਏ ਹਨ ...

ਪੂਰੀ ਖ਼ਬਰ »

ਮਾਮਲਾ ਸੋਪੂ ਦੇ ਸ਼ਹਿਰੀ ਪ੍ਰਧਾਨ ਸ਼ਿਵਪ੍ਰੀਤ ਦੇ ਕਤਲ ਦਾ ਸਿਟੀ ਪੁਲਿਸ ਵਲੋਂ ਤਿੰਨ ਅਣਪਛਾਤਿਆਂ ਿਖ਼ਲਾਫ਼ ਮੁਕੱਦਮਾ ਦਰਜ

ਫ਼ਿਰੋਜ਼ਪੁਰ, 5 ਸਤੰਬਰ (ਗੁਰਿੰਦਰ ਸਿੰਘ)- ਬੀਤੇ ਸ਼ੁੱਕਰਵਾਰ ਫ਼ਿਰੋਜ਼ਪੁਰ ਸ਼ਹਿਰ 'ਚ ਹੋਏ ਵਿਦਿਆਰਥੀ ਜਥੇਬੰਦੀ ਦੇ ਸ਼ਹਿਰੀ ਪ੍ਰਧਾਨ ਸ਼ਿਵਪ੍ਰੀਤ ਸਿੰਘ ਦੇ ਕਤਲ ਦੇ ਸਬੰਧ ਵਿਚ ਥਾਣਾ ਸਿਟੀ ਪੁਲਿਸ ਨੇ ਤਿੰਨ ਅਣਪਛਾਤੇ ਬੁਲਟ ਮੋਟਰਸਾਈਕਲ ਸਵਾਰਾਂ ਿਖ਼ਲਾਫ਼ ਕਤਲ ...

ਪੂਰੀ ਖ਼ਬਰ »

ਮਨਪ੍ਰੀਤ ਕੌਰ ਅੰਡਰ-23 ਕੁਸ਼ਤੀਆਂ ਦੀ ਬਣੀ ਪੰਜਾਬ ਚੈਂਪੀਅਨ

ਫ਼ਿਰੋਜ਼ਪੁਰ, 15 ਸਤੰਬਰ (ਕੰਵਰਜੀਤ ਸਿੰਘ ਜੈਂਟੀ)- ਪੰਜਾਬ ਕੁਸ਼ਤੀ ਸੰਸਥਾ ਵਲੋਂ ਪੰਜਾਬ ਪੱਧਰ 'ਤੇ ਮਲਕਪੁਰ ਜ਼ਿਲ੍ਹਾ ਖੰਨਾ 'ਚ ਕੁਸ਼ਤੀ ਮੁਕਾਬਲੇ ਕਰਵਾਏ ਗਏ, ਜਿਸ ਵਿਚ ਫ਼ਿਰੋਜ਼ਪੁਰ ਦੀ ਪਹਿਲਵਾਨ ਮਨਪ੍ਰੀਤ ਕੌਰ ਪੁੱਤਰੀ ਗਗਨਦੀਪ ਸਿੰਘ ਜੋਸਨ ਨੇ ਅੰਡਰ-23 'ਚ ਆਪਣਾ ...

ਪੂਰੀ ਖ਼ਬਰ »

ਹਿੰਦੂ ਸੰਗਠਨ ਨੇ ਉਠਾਈ ਅਵਾਰਾ ਗਊਆਂ ਦੀ ਸਾਂਭ-ਸੰਭਾਲ ਸਬੰਧੀ ਆਵਾਜ਼

ਫ਼ਿਰੋਜ਼ਪੁਰ, 15 ਸਤੰਬਰ (ਜਸਵਿੰਦਰ ਸਿੰਘ ਸੰਧੂ)- ਸੜਕਾਂ 'ਤੇ ਘੁੰਮਦੇ ਆਵਾਰਾ ਪਸ਼ੂਆਂ, ਗਊਆਂ ਕਾਰਨ ਵਾਪਰਦੇ ਸੜਕੀ ਹਾਦਸਿਆਂ 'ਚ ਅਜਾਈਾ ਜਾਂਦੀਆਂ ਕੀਮਤੀ ਜਾਨਾਂ ਨੂੰ ਬਚਾਉਣ ਲਈ ਆਵਾਜ਼ ਬੁਲੰਦ ਕਰਨ ਵਾਸਤੇ ਅੱਜ ਸ਼ਿਵ ਸੈਨਾ ਦੇ ਜ਼ਿਲ੍ਹਾ ਪ੍ਰਧਾਨ ਮਿੰਕੂ ਚੌਧਰੀ ...

ਪੂਰੀ ਖ਼ਬਰ »

ਲੋਕਾਂ ਨੇ ਹੈਰੋਇਨ ਦੀਆਂ 20 ਪੁੜੀਆਂ ਸਮੇਤ 7 ਜਣਿਆਂ ਨੂੰ ਕਾਬੂ ਕਰ ਕੀਤਾ ਪੁਲਿਸ ਹਵਾਲੇ

ਫ਼ਿਰੋਜ਼ਪੁਰ, 15 ਸਤੰਬਰ (ਜਸਵਿੰਦਰ ਸਿੰਘ ਸੰਧੂ)- ਨਸ਼ਿਆਂ ਦੀ ਰੋਕਥਾਮ 'ਚ ਪੁਲਿਸ ਅਸਫ਼ਲ ਰਹਿਣ ਕਾਰਨ ਨਸ਼ਾ ਵੇਚਣ ਵਾਲੇ ਜਿਥੇ ਹੋਮ ਡਲਿਵਰੀ ਜ਼ੋਰਾਂ 'ਤੇ ਵਿੱਢੀ ਹੋਈ ਹੈ, ਉਥੇ ਸ਼ਰੇਆਮ ਨਸ਼ਾ ਖ਼ਰੀਦ ਅਤੇ ਕਰਨ ਵਾਲਿਆਂ ਦੀ ਵੀ ਕੋਈ ਘਾਟ ਨਹੀਂ ਹੈ | ਨਸ਼ੇੜੀਆਂ ਤੋਂ ਤੰਗ ...

ਪੂਰੀ ਖ਼ਬਰ »

ਸੰਸਦ ਵਿਚ ਭਗਤ ਸਿੰਘ ਕੌਮੀ ਰੁਜ਼ਗਾਰ ਗਾਰੰਟੀ ਐਕਟ (ਬਨੇਗਾ) ਪਾਸ ਕੀਤਾ ਜਾਵੇ

ਗੁਰੂਹਰਸਹਾਏ, 15 ਸਤੰਬਰ (ਪਿ੍ਥਵੀ ਰਾਜ ਕੰਬੋਜ)- 28 ਸਤੰਬਰ ਨੂੰ ਪਰਮਗੁਣੀ ਭਗਤ ਸਿੰਘ ਦਾ ਜਨਮ ਦਿਹਾੜਾ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਮਨਾਇਆ ਜਾ ਰਿਹਾ ਹੈ | ਇਸ ਪ੍ਰੋਗਰਾਮ ਦੀ ਤਿਆਰੀ ਵਿਚ ਪਿੰਡ ਪੀਰ ਮੁਹੰਮਦ ਦੇ ਸਰਪੰਚ ਤਿਲਕ ਰਾਜ ਅਤੇ ਪਵਿੱਤਰ ਕੁਮਾਰ, ਪਿੰਡ ...

ਪੂਰੀ ਖ਼ਬਰ »

ਧਾਰਮਿਕ ਮੁਕਾਬਲੇ ਕਰਵਾਏ

ਕੁੱਲਗੜ੍ਹੀ, 15 ਸਤੰਬਰ (ਸੁਖਜਿੰਦਰ ਸਿੰਘ ਸੰਧੂ)- ਧਾਰਮਿਕ ਖੇਤਰ 'ਚ ਸੇਵਾਵਾਂ ਨਿਭਾਅ ਰਹੀ ਸੁਖਮਨੀ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਜ਼ਾਮਨੀ ਸਾਹਿਬ ਬਾਜੀਦਪੁਰ ਵਿਖੇ ਵਿਦਿਆਰਥੀਆਂ ਦੇ ਭਾਸ਼ਣ, ਸੁੰਦਰ ਲਿਖਾਈ, ਦਸਤਾਰ ਬੰਦੀ, ਕਵੀਸ਼ਰੀ ਅਤੇ ਗੁਰਬਾਣੀ ਕੰਠ ਦੇ ...

ਪੂਰੀ ਖ਼ਬਰ »

ਹੜ੍ਹ ਪ੍ਰਭਾਵਿਤ ਇਲਾਕੇ ਵਿਚ ਪਸ਼ੂਆਂ ਲਈ ਖੁਰਾਕ ਭੇਜੀ

ਮਖੂ, 15 ਸਤੰਬਰ (ਮੇਜਰ ਸਿੰਘ ਥਿੰਦ)- ਡੀ.ਸੀ. ਫ਼ਿਰੋਜ਼ਪੁਰ ਦੇ ਪੇ੍ਰਰਨਾ ਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਹੜ੍ਹ ਪੀੜਤ ਇਲਾਕੇ ਦੇ ਪਸ਼ੂਆਂ ਲਈ 330 ਬੋਰੇ ਫੀਡ ਪਸ਼ੂ ਖ਼ੁਰਾਕ ਵਾਸਤੇ ਦਿੱਤੇ ਗਏ | ਯਾਦਵਿੰਦਰ ਸਿੰਘ ਨਾਇਬ ਤਹਿਸੀਲਦਾਰ ਮਖੂ ਦੀ ਨਿਗਰਾਨੀ ਹੇਠ ...

ਪੂਰੀ ਖ਼ਬਰ »

ਤਲਵੰਡੀ ਭਾਈ ਵਿਖੇ ਠੇਕਾ ਆਧਾਰਿਤ ਬਿਜਲੀ ਕਾਮਿਆਂ ਵਲੋਂ ਰੋਸ ਮੀਟਿੰਗ

ਤਲਵੰਡੀ ਭਾਈ, 15 ਸਤੰਬਰ (ਕੁਲਜਿੰਦਰ ਸਿੰਘ ਗਿੱਲ)- ਪਾਵਰਕਾਮ ਐਾਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਦੀ ਇਕੱਤਰਤਾ ਇੱਥੇ ਪਾਵਰਕਾਮ ਉਪ ਮੰਡਲ ਦਫਤਰ ਵਿਖੇ ਹੋਈ, ਜਿਸ ਦੌਰਾਨ ਠੇਕਾ ਆਧਾਰਿਤ ਕਾਮਿਆਂ ਨੂੰ ਦਰਪੇਸ਼ ਸਮੱਸਿਆ ਤੇ ਸੰਘਰਸ਼ ਸਬੰਧੀ ਵਿਚਾਰ ਚਰਚਾ ਕੀਤੀ ਗਈ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਟੀ ਰਾਜੋ ਕੇ 'ਚ ਮਨਾਇਆ ਰਾਸ਼ਟਰੀ ਹਿੰਦੀ ਦਿਵਸ

ਫ਼ਿਰੋਜ਼ਪੁਰ, 15 ਸਤੰਬਰ (ਤਪਿੰਦਰ ਸਿੰਘ)- ਸਰਹੱਦੀ ਖੇਤਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਟੀ ਰਾਜੋ ਕੇ ਵਿਖੇ ਰਾਸ਼ਟਰੀ ਹਿੰਦੀ ਦਿਵਸ ਪਿ੍ੰਸੀਪਲ ਡਾ: ਸਤਿੰਦਰ ਸਿੰਘ ਨੈਸ਼ਨਲ ਅਵਾਰਡੀ ਦੀ ਅਗਵਾਈ 'ਚ ਮਨਾਇਆ ਗਿਆ | ਸਕੂਲ ਦੇ ਹਿੰਦੀ ਅਧਿਆਪਕ ਰਾਜੇਸ਼ ਕੁਮਾਰ ...

ਪੂਰੀ ਖ਼ਬਰ »

ਸਰਕਾਰੀ ਸਹੂਲਤਾਂ ਸਬੰਧੀ ਲੋੜਵੰਦਾਂ ਦੇ ਫਾਰਮ ਭਰੇ

ਮਮਦੋਟ, 15 ਸਤੰਬਰ (ਜਸਬੀਰ ਸਿੰਘ ਕੰਬੋਜ)- ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਵਲੋਂ ਗ਼ਰੀਬ ਤੇ ਲੋੜਵੰਦ ਪਰਿਵਾਰਾਂ ਲਈ ਚਲਾਈਆਂ ਗਈਆਂ ਭਲਾਈ ਸਕੀਮਾਂ ਨੂੰ ਲੋੜਵੰਦਾਂ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਹਲਕਾ ਵਿਧਾਇਕਾ ਮੈਡਮ ਸਤਿਕਾਰ ਕੌਰ ਗਹਿਰੀ ਦੇ ਆਦੇਸ਼ਾਂ 'ਤੇ ...

ਪੂਰੀ ਖ਼ਬਰ »

ਸਾਬਕਾ ਸੈਨਿਕਾਂ ਦੀ ਮੀਟਿੰਗ

ਜ਼ੀਰਾ, 15 ਸਤੰਬਰ (ਮਨਜੀਤ ਸਿੰਘ ਢਿੱਲੋਂ)- ਸਾਬਕਾ ਸੈਨਿਕਾਂ ਦੀ ਮੀਟਿੰਗ ਗੁਰਬਖ਼ਸ਼ ਸਿੰਘ ਵਰਨਾਲਾ ਦੀ ਪ੍ਰਧਾਨਗੀ ਹੇਠ ਜੀਵਨ ਮੱਲ ਸੀਨੀਅਰ ਸੈਕੰਡਰੀ ਸਕੂਲ ਜ਼ੀਰਾ ਵਿਖੇ ਹੋਈ | ਮੀਟਿੰਗ ਦੌਰਾਨ ਮੀਤ ਪ੍ਰਧਾਨ ਜਸਵੰਤ ਸਿੰਘ, ਜਰਨਲ ਸਕੱਤਰ ਮਨਮੋਹਨ ਸਿੰਘ ਸੋਢੀਵਾਲਾ, ...

ਪੂਰੀ ਖ਼ਬਰ »

ਫੈੱਡਰੇਸ਼ਨ ਮਹਿਤਾ ਦੇ ਆਗੂਆਂ ਵਲੋਂ ਗੁਰਪ੍ਰੀਤ ਸਿੰਘ ਸੋਢੀ ਦਾ ਸਨਮਾਨ

ਫ਼ਿਰੋਜ਼ਪੁਰ, 15 ਸਤੰਬਰ (ਤਪਿੰਦਰ ਸਿੰਘ)- ਸਮਾਜ ਸੇਵਾ ਦੇ ਖੇਤਰ 'ਚ ਆਪਣੀ ਵਿਲੱਖਣ ਪਹਿਚਾਣ ਰੱਖਣ ਵਾਲੀ ਜਥੇਬੰਦੀ ਸਿੱਖ ਸਟੂਡੈਂਟਸ ਫੈਡਰੇਸ਼ਨ ਮਹਿਤਾ ਜਿੱਥੇ ਜ਼ਿਲ੍ਹਾ ਸਿਵਲ ਤੇ ਪੁਲਿਸ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਕਾਰਨ ਹਮੇਸ਼ ਸੁਰਖ਼ੀਆਂ 'ਚ ਚੱਲ ਰਹੀ ਹੈ, ...

ਪੂਰੀ ਖ਼ਬਰ »

ਜ਼ਿਲ੍ਹਾ ਸਕੂਲ ਖੇਡਾਂ ਫ਼੍ਰੀ ਸਟਾਈਲ ਕੁਸ਼ਤੀਆਂ ਦੇ ਖੇਡ ਮੁਕਾਬਲੇ ਸਮਾਪਤ

ਫ਼ਿਰੋਜ਼ਪੁਰ, 15 ਸਤੰਬਰ (ਤਪਿੰਦਰ ਸਿੰਘ)- ਸਿੱਖਿਆ ਵਿਭਾਗ ਪੰਜਾਬ ਦੇ ਨਿਰਦੇਸ਼ਾਂ ਤਹਿਤ ਸਕੂਲਾਂ 'ਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੇ ਮੱਦੇਨਜ਼ਰ ਮੱੁਦਕੀ ਸ਼ਹੀਦ ਗੰਜ ਸਰਕਾਰੀ ਸਕੂਲ ਵਿਖੇ ਫ਼ਰੀ ਸਟਾਈਲ ਕੁਸ਼ਤੀਆਂ ਦੇ ਖੇਡ ਮੁਕਾਬਲੇ ...

ਪੂਰੀ ਖ਼ਬਰ »

ਰਾਜ ਪੱਧਰੀ ਮੁਕਾਬਲਿਆਂ ਲਈ ਚੁਣੀਆਂ ਬੈਡਮਿੰਟਨ ਖਿਡਾਰਣਾਂ ਦਾ ਸਨਮਾਨ

ਤਲਵੰਡੀ ਭਾਈ, 15 ਸਤੰਬਰ (ਕੁਲਜਿੰਦਰ ਸਿੰਘ ਗਿੱਲ)- ਫ਼ਿਰੋਜ਼ਸ਼ਾਹ ਐਾਗਲੋ ਸਿੱਖ ਵਾਰ ਮੈਮੋਰੀਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਘੱਲ ਖ਼ੁਰਦ ਦੀਆਂ ਦੋ ਬੈਡਮਿੰਟਨ ਖਿਡਾਰਣਾਂ ਦੀ ਰਾਜ ਪੱਧਰੀ ਮੁਕਾਬਲਿਆਂ ਲਈ ਚੋਣ ਹੋਈ ਹੈ | ਇਹ ਜਾਣਕਾਰੀ ਦਿੰਦਿਆਂ ਸਕੂਲ ਦੇ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਅੱਜ ਵੰਡੀ ਜਾਵੇਗੀ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਪਸ਼ੂ ਖ਼ੁਰਾਕ

ਫ਼ਿਰੋਜ਼ਪੁਰ, 15 ਸਤੰਬਰ (ਜਸਵਿੰਦਰ ਸਿੰਘ ਸੰਧੂ)- ਸਮਾਜ ਸੇਵੀ ਡਾ: ਐੱਸ.ਪੀ. ਸਿੰਘ ਓਬਰਾਏ ਦੀ ਅਗਵਾਈ ਅਧੀਨ ਚੱਲ ਰਹੀ ਸਮਾਜ ਸੇਵੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਸਮਾਜ ਭਲਾਈ ਦੇ ਅਨੇਕਾਂ ਕੰਮ ਕੀਤੇ ਜਾ ਰਹੇ ਹਨ | ਸੰਸਥਾ ਵਲੋਂ ਸਤਲੁਜ ਦਰਿਆ ਦੀ ਮਾਰ ...

ਪੂਰੀ ਖ਼ਬਰ »

ਨਵੇਂ ਬੂਟੇ ਲਗਾਉਣ ਦੀ ਬਜਾਏ, ਸਿਹਤ ਵਿਭਾਗ ਪੱੁਟਿਆ ਸਿਵਲ ਹਸਪਤਾਲ 'ਚੋਂ ਵੱਡਾ ਛਾਂਦਾਰ ਦਰੱਖ਼ਤ

8ਵਾਤਾਵਰਨ ਪੇ੍ਰਮੀਆਂ 'ਚ ਰੋਸ ਫ਼ਿਰੋਜ਼ਪੁਰ, 15 ਸਤੰਬਰ (ਜਸਵਿੰਦਰ ਸਿੰਘ ਸੰਧੂ)- ਦੂਸ਼ਿਤ ਵਾਤਾਵਰਨ ਦੇ ਮਾੜੇ ਪ੍ਰਭਾਵ ਤੋਂ ਬਚਣ ਲਈ ਇਕ ਪਾਸੇ ਸਰਕਾਰ ਵਲੋਂ ਬੂਟੇ ਲਗਾਓ, ਵਾਤਾਵਰਨ ਬਚਾਓ ਮੁਹਿੰਮ ਚਲਾ ਲੱਖਾਂ-ਕਰੋੜਾਂ ਰੁਪਏ ਖ਼ਰਚੇ ਜਾ ਰਹੇ ਹਨ ਅਤੇ ਸ੍ਰੀ ਗੁਰੂ ...

ਪੂਰੀ ਖ਼ਬਰ »

ਭਾਕਿਯੂ (ਕਾਦੀਆਂ) ਵਲੋਂ ਝੋਨੇ ਦੀ ਖ਼ਰੀਦ ਲਈ ਨਿਰਧਾਰਿਤ ਮਾਪਦੰਡ ਕਿਸਾਨਾਂ ਨਾਲ ਧੱਕੇਸ਼ਾਹੀ ਕਰਾਰ

ਤਲਵੰਡੀ ਭਾਈ, 15 ਸਤੰਬਰ (ਕੁਲਜਿੰਦਰ ਸਿੰਘ ਗਿੱਲ)- ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਬਲਾਕ ਘੱਲ ਖ਼ੁਰਦ ਇਕਾਈ ਦੀ ਇਕੱਤਰਤਾ ਹੋਈ ਬਲਾਕ ਪ੍ਰਧਾਨ ਮਨਪ੍ਰੀਤ ਸਿੰਘ ਦੀ ਪ੍ਰਧਾਨਗੀ ਹੋਈ, ਜਿਸ ਵਿਚ ਜਥੇਬੰਦੀ ਦੇ ਸੂਬਾਈ ਉਪ ਪ੍ਰਧਾਨ ਬਲਜਿੰਦਰ ਸਿੰਘ ਬੱਬੀ ...

ਪੂਰੀ ਖ਼ਬਰ »

ਸੁਨੀਲ ਜਾਖੜ ਦੇ ਮੁੜ ਪ੍ਰਧਾਨ ਬਣਨ 'ਤੇ ਕਾਂਗਰਸੀ ਵਰਕਰਾਂ ਨੇ ਵੰਡੇ ਲੱਡੂ

ਜਲਾਲਾਬਾਦ, 15 ਸਤੰਬਰ (ਜਤਿੰਦਰ ਪਾਲ ਸਿੰਘ)- ਆਲ ਇੰਡੀਆ ਕਾਂਗਰਸ ਕਮੇਟੀ ਵਲੋਂ ਪੰਜਾਬ ਕਾਂਗਰਸ ਦਾ ਪ੍ਰਧਾਨ ਦੁਬਾਰਾ ਤੋਂ ਸੁਨੀਲ ਜਾਖੜ ਨੂੰ ਬਣਾਉਣ ਤੇ ਸ਼ਹਿਰ ਦੇ ਕਾਂਗਰਸੀ ਵਰਕਰਾਂ ਵਿਚ ਖ਼ੁਸ਼ੀ ਪਾਈ ਜਾ ਰਹੀ ਹੈ | ਇਸੇ ਖ਼ੁਸ਼ੀ ਵਿਚ ਜਲਾਲਾਬਾਦ ਦੇ ਉੱਘੇ ਕਾਂਗਰਸੀ ...

ਪੂਰੀ ਖ਼ਬਰ »

ਜੋਤੀ ਬੀ.ਐਡ ਕਾਲਜ 'ਚ ਹਿੰਦੀ ਦਿਵਸ ਨੂੰ ਸਮਰਪਿਤ ਮੁਕਾਬਲੇ ਕਰਵਾਏ

ਫ਼ਾਜ਼ਿਲਕਾ, 15 ਸਤੰਬਰ (ਦਵਿੰਦਰ ਪਾਲ ਸਿੰਘ)- ਜੋਤੀ ਬੀ.ਐਡ ਕਾਲਜ ਵਿਚ ਹਿੰਦੀ ਦਿਵਸ ਨੂੰ ਸਮਰਪਿਤ ਇਕ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਪਿ੍ੰਸੀਪਲ ਸ੍ਰੀਮਤੀ ਅਨੀਤਾ ਅਰੋੜਾ, ਕਾਲਜ ਪ੍ਰਬੰਧਕੀ ਕਮੇਟੀ ਦੇ ਸੁਰਿੰਦਰ ਕੁਮਾਰ ਠਕਰਾਲ, ਡਾ. ਰੌਸ਼ਨ ਲਾਲ ਠੱਕਰ, ਪੋ੍ਰ. ...

ਪੂਰੀ ਖ਼ਬਰ »

ਪਿੰਡ ਧੀਰਾ ਘਾਰਾ ਦਾ ਸਰਕਾਰੀ ਹਾਈ ਸਕੂਲ ਅਪਗਰੇਡ ਹੋ ਬਣਿਆ ਸੀਨੀਅਰ ਸੈਕੰਡਰੀ

ਫ਼ਿਰੋਜ਼ਪੁਰ, 15 ਸਤੰਬਰ (ਜਸਵਿੰਦਰ ਸਿੰਘ ਸੰਧੂ)- ਸਰਹੱਦੀ ਅਤੇ ਦਰਿਆਈ ਖੇਤਰ 'ਚ ਆਉਂਦੀਆਂ ਔਕੜਾਂ ਦਾ ਸਾਹਮਣਾ ਕਰਨ ਵਾਲੇ ਪਿੰਡ ਧੀਰਾ ਘਾਰਾ ਆਦਿ ਇਲਾਕਾ ਵਾਸੀਆਂ ਦੇ ਬੱਚਿਆਂ ਨੂੰ ਉਥੇ ਹੀ ਸੀਨੀਅਰ ਸੈਕੰਡਰੀ ਸਕੂਲ ਤੱਕ ਸਿੱਖਿਆ ਮੁਹੱਈਆ ਕਰਵਾਉਣ ਲਈ ਵਿਧਾਇਕ ...

ਪੂਰੀ ਖ਼ਬਰ »

ਓਵਰ ਲੋਡ ਰੇਤ ਦਾ ਟਰਾਲਾ ਪਲਟਿਆ

ਕੁੱਲਗੜ੍ਹੀ, 15 ਸਤੰਬਰ (ਸੁਖਜਿੰਦਰ ਸਿੰਘ ਸੰਧੂ)- ਜ਼ਿਲ੍ਹਾ ਪ੍ਰਸ਼ਾਸਨ ਵਲੋਂ ਚੱਲ ਰਹੀ ਢਿੱਲ-ਮੱਠ ਦੀ ਨੀਤੀ ਕਾਰਨ ਸੜਕਾਂ ਉੱਪਰ ਰੇਤ ਦੇ ਓਵਰਲੋਡ ਵਾਹਨਾਂ ਦਾ ਚੱਲਣਾ ਬਾ-ਦਸਤੂਰ ਜਾਰੀ ਹੈ, ਕਿਉਂਕਿ ਰੇਤ ਦੀਆਂ ਖੱਡਾਂ ਸਿਆਸੀ ਸਰਪ੍ਰਸਤੀ ਹੇਠ ਚੱਲਦੀਆਂ ਹੋਣ ਕਰਕੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੇ ਆਪਣੇ ਵਿਧਾਇਕਾਂ ਲਈ ਵੱਖਰੇ ਕਾਨੂੰਨ ਤੇ ਵਿਰੋਧੀ ਧਿਰ ਲਈ ਵੱਖਰੇ- ਪੀਰ ਮੁਹੰਮਦ, ਤਲਵੰਡੀ

ਮਖੂ, 15 ਸਤੰਬਰ (ਮੇਜਰ ਸਿੰਘ ਥਿੰਦ)- ਪੰਜਾਬ ਸਰਕਾਰ ਨੇ ਦੋ ਤਰ੍ਹਾਂ ਦੇ ਕਾਨੂੰਨ ਬਣਾਏ ਹੋਏ ਹਨ, ਆਪਣੀ ਪਾਰਟੀ ਲਈ ਵੱਖਰੇ ਕਾਨੂੰਨ ਹਨ ਤੇ ਵਿਰੋਧੀ ਪਾਰਟੀਆਂ ਲਈ ਹੋਰ | ਇਹ ਵਿਚਾਰ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਯੂਥ ਪ੍ਰਧਾਨ ਲਖਵਿੰਦਰ ਸਿੰਘ ਪੀਰ ਮੁਹੰਮਦ ਅਤੇ ...

ਪੂਰੀ ਖ਼ਬਰ »

ਨਗਰ ਕੀਰਤਨ ਦਾ ਜ਼ਿਲ੍ਹੇ ਭਰ 'ਚ ਕੀਤਾ ਗਿਆ ਸ਼ਾਨਦਾਰ ਸਵਾਗਤ

ਫ਼ਿਰੋਜ਼ਪੁਰ, 15 ਸਤੰਬਰ (ਜਸਵਿੰਦਰ ਸਿੰਘ ਸੰਧੂ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਨਾਨਕ ਸੇਵਕ ਦਲ ਸਿਮਰਨ ਸੁਸਾਇਟੀ ਅਬੋਹਰ, ਇਸਤਰੀ ਸਤਸੰਗ ਸਭਾ ਅਤੇ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਪ੍ਰਬੰਧਕ ਕਮੇਟੀ ਵਲੋਂ ਸੰਗਤ ...

ਪੂਰੀ ਖ਼ਬਰ »

ਵਰਦਾਨ ਸੋਸ਼ਲ ਐਾਡ ਵੈੱਲਫੇਅਰ ਸੁਸਾਇਟੀ ਵਲੋਂ ਚੈੱਕਅਪ ਕੈਂਪ ਲਗਾਇਆ

ਫ਼ਿਰੋਜ਼ਪੁਰ, 15 ਸਤੰਬਰ (ਨਿਰਮਲ ਸਿੰਘ ਗਿੱਲ)- ਫ਼ਿਰੋਜ਼ਪੁਰ ਵਿਖੇ ਵਰਦਾਨ ਸੋਸ਼ਲ ਐਾਡ ਵੈੱਲਫੇਅਰ ਸੁਸਾਇਟੀ ਵਲੋਂ ਪ੍ਰਧਾਨ ਅਸ਼ੋਕ ਸੇਤੀਆ ਅਤੇ ਚੇਅਰਮੈਨ ਏ.ਸੀ. ਚਾਵਲਾ ਦੀ ਦੇਖ-ਰੇਖ ਵਿਚ ਸ਼ਹਿਰ ਦੇ ਰੇਲਵੇ ਸਟੇਸ਼ਨ ਦਾ ਨਾਲ ਲੱਗਦੇ ਪਾਰਕ ਵਿਚ ਬੀ.ਪੀ ਅਤੇ ਸ਼ੂਗਰ ...

ਪੂਰੀ ਖ਼ਬਰ »

ਮਖੂ ਪਹੰੁਚੇ ਨਗਰ ਕੀਰਤਨ ਦਾ ਸੰਗਤ ਵਲੋਂ ਸ਼ਰਧਾ ਪੂਰਵਕ ਸਵਾਗਤ

ਮਖੂ, 15 ਸਤੰਬਰ (ਵਰਿੰਦਰ ਮਨਚੰਦਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੂਰਬ ਨੂੰ ਸਮਰਪਿਤ ਸ੍ਰੀ ਗੁਰੂ ਨਾਨਕ ਸੇਵਾ ਦਲ ਸਿਮਰਨ ਸੁਸਾਇਟੀ ਅਬੋਹਰ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸਜਾਏ ਗਏ ਅਬੋਹਰ ਤੋਂ ਸੁਲਤਾਨਪੁਰ ਲੋਧੀ ਜਾ ਰਹੇ ਮਹਾਨ ਨਗਰ ਕੀਰਤਨ ਦਾ ...

ਪੂਰੀ ਖ਼ਬਰ »

ਕੌਮੀ ਲੋਕ ਅਦਾਲਤ ਅਤੇ ਹਿੰਦੀ ਦਿਵਸ ਮਨਾਇਆ

ਫ਼ਿਰੋਜ਼ਪੁਰ, 15 ਸਤੰਬਰ (ਜਸਵਿੰਦਰ ਸਿੰਘ ਸੰਧੂ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਫ਼ਿਰੋਜ਼ਪੁਰ ਦੀ ਕਾਨੂੰਨੀ ਸਾਖਰਤਾ ਕਲੱਬ ਵਲੋਂ ਹਿੰਦੀ ਵਿਭਾਗ ਦੇ ਸਹਿਯੋਗ ਨਾਲ ਪਿ੍ੰਸੀਪਲ ਜਗਦੀਪ ਪਾਲ ਸਿੰਘ ਦੀ ਅਗਵਾਈ ਹੇਠ ਸਵੇਰ ਦੀ ਸਭਾ ਵਿਚ ਕੌਮੀ ਲੋਕ ਅਦਾਲਤ ਅਤੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX