ਤਾਜਾ ਖ਼ਬਰਾਂ


ਸੜਕ ਹਾਦਸੇ ਵਿਚ ਪ੍ਰਵਾਸੀ ਮਜ਼ਦੂਰ ਦੀ ਮੌਤ ਤੋਂ ਰੋਹ ਵਿਚ ਆਏ ਵੱਡੀ ਗਿਣਤੀ ਪ੍ਰਵਾਸੀ ਮਜ਼ਦੂਰਾਂ ਨੇ ਮੁੱਖ ਮਾਰਗ ਕੀਤਾ ਜਾਮ
. . .  about 1 hour ago
ਮੁੱਲਾਂਪੁਰ ਗਰੀਬਦਾਸ, 20 ਅਕਤੂਬਰ (ਦਿਲਬਰ ਸਿੰਘ ਖੈਰਪੁਰ) - ਸੜਕ ਹਾਦਸੇ ਵਿਚ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ ਤੋਂ ਰੋਹ ਵਿਚ ਵੱਡੀ ਗਿਣਤੀ ਪ੍ਰਵਾਸੀਆਂ ਨੇ ਮੁੱਲਾਂਪੁਰ ਗਰੀਬਦਾਸ ਵਿਖੇ ਚੰਡੀਗੜ੍ਹ - ਬੱਦੀ - ਕੁਰਾਲੀ ਮੁੱਖ ਮਾਰਗ ਘੰਟਾ ਭਰ ਜਾਮ ਰੱਖਿਆ। ਮ੍ਰਿਤਕ ਦੀ ਲਾਸ਼ ਸੜਕ 'ਤੇ ਰੱਖ ਕੇ ਜਾਮ ਕਰਨ ਵਾਲੇ...
ਅੰਤਰਰਾਸ਼ਟਰੀ ਨਗਰ ਕੀਰਤਨ ਨੇ ਜ਼ਿਲ੍ਹਾ ਸੰਗਰੂਰ 'ਚ ਪ੍ਰਵੇਸ਼ ਕੀਤਾ
. . .  about 2 hours ago
ਲੌਂਗੋਵਾਲ, 20 ਅਕਤੂਬਰ (ਵਿਨੋਦ ਖੰਨਾ) – ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਨਨਕਾਣਾ ਸਾਹਿਬ ਤੋਂ ਆਰੰਭ ਹੋਇਆ ਅੰਤਰ ਰਾਸ਼ਟਰੀ ਨਗਰ ਕੀਰਤਨ ਅੱਜ ਸੰਗਰੂਰ ਜ਼ਿਲ੍ਹੇ ਵਿਚ ਪ੍ਰਵੇਸ਼ ਕਰ ਗਿਆ ਹੈ। ਸੰਗਰੂਰ ਜ਼ਿਲ੍ਹੇ ਦੇ ਪਹਿਲੇ ਪੜਾਅ ਅਤੇ 52 ਸ਼ਹੀਦਾਂ ਦੀ ਪਾਵਨ ਧਰਤੀ...
ਅੱਤਵਾਦੀ ਘੁਸਪੈਠ ਦੇ ਲਈ ਨਵੇਂ-ਨਵੇਂ ਤਰੀਕਿਆਂ ਦੀ ਕਰ ਰਹੇ ਹਨ ਵਰਤੋਂ : ਫ਼ੌਜ ਮੁਖੀ
. . .  about 4 hours ago
ਨਵੀਂ ਦਿੱਲੀ, 20 ਅਕਤੂਬਰ- ਫ਼ੌਜ ਮੁਖੀ ਜਨਰਲ ਬਿਪਿਨ ਰਾਵਤ ਨੇ ਇਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਮਕਬੂਜ਼ਾ ਕਸ਼ਮੀਰ ਦੇ ਅੰਦਰ ਸਥਿਤ ਅੱਤਵਾਦੀ ...
ਨਹੀ ਰਹੇ ਹਿਸਾਰ ਖੇਤੀਬਾੜੀ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ. ਦੇਵ ਰਾਜ ਭੂੰਬਲਾ
. . .  about 4 hours ago
ਪੋਜੇਵਾਲ ਸਰਾਂ, 20 ਅਕਤੂਬਰ (ਨਵਾਂਗਰਾਈਂ) - ਕੰਢੀ ਦੇ ਇਸ ਇਲਾਕੇ ਦੇ ਮਾਣ ਤੇ ਨਾਮਵਰ ਸ਼ਖ਼ਸੀਅਤ ਤੇ ਹਿਸਾਰ ਖੇਤੀਬਾੜੀ ਯੂਨੀਵਰਸਿਟੀ ...
ਲੱਖਾਂ ਦੇ ਸੋਨੇ ਸਮੇਤ 2 ਵਿਅਕਤੀ ਗ੍ਰਿਫ਼ਤਾਰ
. . .  about 5 hours ago
ਹੈਦਰਾਬਾਦ, 20 ਅਕਤੂਬਰ- ਕਸਟਮ ਵਿਭਾਗ ਦੀ ਏਅਰ ਇੰਟੇਲੀਜੈਂਸੀ ਯੂਨਿਟ ਨੇ ਹੈਦਰਾਬਾਦ ਦੇ ਰਾਜੀਵ ਗਾਂਧੀ ਅੰਤਰਰਾਸ਼ਟਰੀ ਹਵਾਈ ...
ਜਲਾਲਾਬਾਦ ਜ਼ਿਮਨੀ ਚੋਣਾਂ : ਫ਼ੈਕਟਰੀਆਂ/ਦੁਕਾਨਾਂ ਅਤੇ ਵਪਾਰਕ ਇਕਾਈਆਂ 'ਚ ਕੰਮ ਕਰਦੇ ਕਿਰਤੀਆਂ ਲਈ ਪੇਡ ਛੁੱਟੀ ਦਾ ਐਲਾਨ
. . .  about 5 hours ago
ਫ਼ਾਜ਼ਿਲਕਾ, 20 ਅਕਤੂਬਰ (ਪ੍ਰਦੀਪ ਕੁਮਾਰ) : ਵਿਧਾਨ ਸਭਾ ਹਲਕਾ-79 ਜਲਾਲਾਬਾਦ 'ਚ 21 ਅਕਤੂਬਰ ਸੋਮਵਾਰ ਨੂੰ ਹੋ ਰਹੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਹਲਕਾ ਜਲਾਲਾਬਾਦ 'ਚ ਸਥਿਤ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਵਿੱਦਿਅਕ ਅਦਾਰਿਆਂ 'ਚ ...
ਨਾਭਾ ਦੀ ਜ਼ਿਲ੍ਹਾ ਜੇਲ੍ਹ 'ਚ ਇੱਕ ਬਜ਼ੁਰਗ ਹਵਾਲਾਤੀ ਵੱਲੋਂ ਖ਼ੁਦਕੁਸ਼ੀ
. . .  1 minute ago
ਨਾਭਾ, 20 ਅਕਤੂਬਰ (ਅਮਨਦੀਪ ਸਿੰਘ ਲਵਲੀ)- ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ 'ਚ ਇੱਕ ਬਜ਼ੁਰਗ ਹਵਾਲਾਤੀ ਵੱਲੋਂ ਗਲ 'ਚ ਫਾਹਾ ਲੈ ਦਰਖਤ ਨਾਲ ਲਟਕ...
ਮਕਬੂਜ਼ਾ ਕਸ਼ਮੀਰ 'ਚ ਭਾਰਤੀ ਫ਼ੌਜ ਦੀ ਕਾਰਵਾਈ ਤੋਂ ਬੌਖਲਾਇਆ ਪਾਕਿ, ਭਾਰਤੀ ਡਿਪਟੀ ਹਾਈ ਕਮਿਸ਼ਨ ਨੂੰ ਕੀਤਾ ਤਲਬ
. . .  about 5 hours ago
ਇਸਲਾਮਾਬਾਦ, 20 ਅਕਤੂਬਰ- ਮਕਬੂਜ਼ਾ ਕਸ਼ਮੀਰ 'ਚ ਭਾਰਤੀ ਫ਼ੌਜ ਵੱਲੋਂ ਅੱਤਵਾਦੀ ਲਾਂਚ ਪੈਡ 'ਤੇ ਹਮਲਾ ਕਰਨ ਤੋਂ ਬਾਅਦ ...
ਹਰਿਆਣਾ ਵਿਧਾਨਸਭਾ ਚੋਣਾਂ : ਪੋਲਿੰਗ ਸਟੇਸ਼ਨਾਂ ਦੇ ਲਈ ਰਵਾਨਾ ਹੋਇਆ ਚੋਣ ਅਮਲਾ
. . .  about 6 hours ago
ਚੰਡੀਗੜ੍ਹ, 20 ਅਕਤੂਬਰ- ਕੱਲ੍ਹ ਹੋਣ ਵਾਲੀ ਹਰਿਆਣਾ ਵਿਧਾਨ ਸਭਾ ਚੋਣਾਂ ਦੇ ਲਈ ਅੰਬਾਲਾ 'ਚ ਚੋਣ ਅਮਲਾ...
ਬੇਰੁਜ਼ਗਾਰ ਬੀ.ਐਡ ਅਧਿਆਪਕਾਂ ਨੇ ਸਿੱਖਿਆ ਮੰਤਰੀ ਦਾ ਪੁਤਲਾ ਫੂਕ ਕੇ ਕਾਲੀ ਦੀਵਾਲੀ ਮਨਾਉਣ ਦਾ ਕੀਤਾ ਐਲਾਨ
. . .  about 6 hours ago
ਸੰਗਰੂਰ, 20 ਅਕਤੂਬਰ (ਧੀਰਜ ਪਸ਼ੋਰੀਆ)- ਤਕਰੀਬਨ ਸਵਾ ਮਹੀਨੇ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ 'ਚ ਪੱਕਾ ਮੋਰਚਾ ਲਗਾਈ ਬੈਠੇ ਬੇਰੁਜ਼ਗਾਰ ...
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਖ਼ਰਾਬ ਰੌਸ਼ਨੀ ਦੇ ਚੱਲਦਿਆਂ ਰੁਕਿਆ ਮੈਚ
. . .  about 7 hours ago
ਮੌਸਮ ਵਿਭਾਗ ਵੱਲੋਂ ਮਹਾਰਾਸ਼ਟਰ 'ਚ ਮੀਂਹ ਦਾ ਅਲਰਟ ਕੀਤਾ ਜਾਰੀ
. . .  about 7 hours ago
ਮੁੰਬਈ, 20 ਅਕਤੂਬਰ- ਮੌਸਮ ਵਿਭਾਗ ਨੇ ਚਿਤਾਵਨੀ ਜਾਰੀ ਕਰਦਿਆਂ ਕਿਹਾ ਕਿ 21 ਅਤੇ 22 ਅਕਤੂਬਰ ਨੂੰ ਮਹਾਰਾਸ਼ਟਰ ਦੇ ਰਾਏਗੜ੍ਹ ਦੇ ਕਈ ਇਲਾਕਿਆਂ 'ਚ ...
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਤੀਸਰੇ ਦਿਨ ਭਾਰਤ ਨੇ 498/9 'ਤੇ ਪਾਰੀ ਦਾ ਕੀਤਾ ਐਲਾਨ
. . .  about 8 hours ago
ਜੰਮੂ-ਕਸ਼ਮੀਰ 'ਚ ਸਰਹੱਦ 'ਤੇ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਰੱਖਿਆ ਮੰਤਰੀ ਨੇ ਫ਼ੌਜ ਮੁਖੀ ਨਾਲ ਕੀਤੀ ਗੱਲਬਾਤ
. . .  about 8 hours ago
ਨਵੀਂ ਦਿੱਲੀ, 20 ਅਕਤੂਬਰ- ਜੰਮੂ ਕਸ਼ਮੀਰ ਦੇ ਤੰਗਧਾਰ ਸੈਕਟਰ 'ਚ ਅੱਜ ਪਾਕਿਸਤਾਨ ਫ਼ੌਜ ਵੱਲੋਂ ਕੀਤੀ ਜੰਗਬੰਦੀ ਦੀ ਉਲੰਘਣਾ ਤੋਂ ਬਾਅਦ ਸਰਹੱਦ 'ਤੇ ਮੌਜੂਦਾ ਹਾਲਤਾਂ...
ਦੋ ਯੂਨੀਅਨਾਂ ਵੱਲੋਂ 22 ਅਕਤੂਬਰ ਨੂੰ ਹੜਤਾਲ ਦਾ ਐਲਾਨ
. . .  about 8 hours ago
ਨਵੀਂ ਦਿੱਲੀ, 20 ਅਕਤੂਬਰ- ਮੋਦੀ ਸਰਕਾਰ ਵੱਲੋਂ ਬੈਂਕਾਂ ਦੇ ਕੀਤੇ ਰਲੇਵੇਂ ਦੇ ਖ਼ਿਲਾਫ਼ ਦੋ ਯੂਨੀਅਨਾਂ ਨੇ 22 ਅਕਤੂਬਰ ਨੂੰ 24 ਘੰਟਿਆਂ ਦੀ ਹੜਤਾਲ ਦਾ ਐਲਾਨ ਕੀਤਾ ਹੈ। ਅਜਿਹੀ ਸਥਿਤੀ 'ਚ ਅਗਲੇ ਹਫ਼ਤੇ ਬੈਂਕਾਂ ...
ਰੱਖਿਆ ਮੰਤਰੀ ਵੱਲੋਂ ਉਪ ਰਾਸ਼ਟਰਪਤੀ ਨਾਲ ਮੁਲਾਕਾਤ
. . .  about 9 hours ago
ਭਾਰਤੀ ਫ਼ੌਜ ਨੇ ਪਾਕਿਸਤਾਨੀ ਫ਼ੌਜ 5 ਜਵਾਨਾਂ ਨੂੰ ਕੀਤਾ ਢੇਰ, ਕਈ ਅੱਤਵਾਦੀ ਠਿਕਾਣੇ ਵੀ ਕੀਤੇ ਤਬਾਹ
. . .  about 9 hours ago
ਖੰਨਾ 'ਚ ਚੋਰਾਂ ਨੇ 7 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ
. . .  about 9 hours ago
ਪਿੰਡ ਸੁਲਤਾਨੀ ਵਾਸੀਆਂ ਤੇ ਕਿਸਾਨ ਜਥੇਬੰਦੀਆਂ ਨੇ ਥਾਣਾ ਦੋਰਾਂਗਲਾ ਸਾਹਮਣੇ ਲਗਾਇਆ ਅਣਮਿਥੇ ਸਮੇਂ ਲਈ ਧਰਨਾ
. . .  about 9 hours ago
ਜਲਾਲਾਬਾਦ ਜ਼ਿਮਨੀ ਚੋਣਾਂ : ਪੁਲਿਸ ਮੁਲਾਜ਼ਮਾਂ ਸਮੇਤ ਬੀ.ਐੱਸ.ਐਫ ਅਤੇ ਪੀ.ਏ.ਪੀ ਜਵਾਨਾਂ ਦੀਆਂ ਕੰਪਨੀਆਂ ਦੀ ਹੋਈ ਤਾਇਨਾਤੀ
. . .  about 10 hours ago
ਭਾਰਤੀ ਫ਼ੌਜ ਨੇ ਮਕਬੂਜ਼ਾ ਕਸ਼ਮੀਰ 'ਚ ਮੌਜੂਦ ਚਾਰ ਅੱਤਵਾਦੀ ਪੈਡ ਕੀਤੇ ਤਬਾਹ
. . .  about 10 hours ago
ਮਕਬੂਜ਼ਾ ਕਸ਼ਮੀਰ 'ਚ ਸਥਿਤ ਅੱਤਵਾਦੀ ਕੈਂਪਾਂ 'ਤੇ ਭਾਰਤੀ ਫ਼ੌਜ ਨੇ ਕੀਤਾ ਹਮਲਾ
. . .  about 10 hours ago
ਸ਼ਹੀਦਾਂ ਦੀ ਯਾਦ 'ਚ ਅਜਨਾਲਾ 'ਚ ਪੁਲਿਸ ਵੱਲੋਂ ਕਰਵਾਈ ਗਈ ਮੈਰਾਥਨ ਦੌੜ
. . .  about 10 hours ago
ਮੁੱਖਮੰਤਰੀ ਯੋਗੀ ਨੂੰ ਮਿਲਣ ਪਹੁੰਚੇ ਕਮਲੇਸ਼ ਤਿਵਾਰੀ ਦੇ ਪਰਿਵਾਰਕ ਮੈਂਬਰ
. . .  about 11 hours ago
ਦਾਦੂਵਾਲ ਦੀ ਗ੍ਰਿਫ਼ਤਾਰੀ ਦਾ ਵਿਰੋਧ ਕਰਨ ਬਠਿੰਡਾ ਜਾ ਰਹੇ ਯੂਨਾਈਟਿਡ ਅਕਾਲੀ ਦਲ ਦੇ ਲੀਡਰ ਗ੍ਰਿਫ਼ਤਾਰ
. . .  about 10 hours ago
ਰੇਲ ਗੱਡੀ ਥੱਲੇ ਆਉਣ ਕਾਰਨ ਇਕ ਵਿਅਕਤੀ ਦੀ ਮੌਤ
. . .  about 12 hours ago
ਮੈਟਰੋ ਸਟੇਸ਼ਨ ਤੋਂ ਲੱਖਾਂ ਰੁਪਏ ਦੇ ਨਕਲੀ ਨੋਟ ਬਰਾਮਦ
. . .  about 12 hours ago
ਪ੍ਰਧਾਨ ਮੰਤਰੀ ਦੇ ਹੈਲੀਕਾਪਟਰ ਦੀਆਂ ਫ਼ੋਟੋਆਂ ਖਿੱਚਣ 'ਤੇ ਏ.ਟੀ.ਐੱਸ ਵੱਲੋਂ 2 ਵਿਅਕਤੀਆਂ ਤੋਂ ਪੁੱਛਗਿੱਛ
. . .  about 12 hours ago
ਜ਼ਮੀਨ ਖਿਸਕਣ ਕਾਰਨ 2 ਲੋਕ ਲਾਪਤਾ, 3 ਜ਼ਖਮੀ
. . .  about 12 hours ago
ਪੰਜਾਬ ਪੁਲਿਸ ਦੇ ਸ਼ਹੀਦ ਹੋਏ ਜਵਾਨਾ ਅਤੇ ਅਧਿਕਾਰੀਆਂ ਦੀ ਯਾਦ ਵਿਚ ਮੈਰਾਥਨ ਦੋੜ
. . .  1 minute ago
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ 'ਚ 2 ਜਵਾਨ ਸ਼ਹੀਦ
. . .  about 13 hours ago
ਪਿਉ ਨੇ ਦੋ ਧੀਆਂ ਦਾ ਕਤਲ ਕਰ ਕੇ ਖ਼ੁਦ ਨੂੰ ਵੀ ਮਾਰੀ ਗੋਲੀ
. . .  about 13 hours ago
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ, ਇੱਕ ਨਾਗਰਿਕ ਦੀ ਮੌਤ-3 ਜ਼ਖਮੀ
. . .  about 13 hours ago
ਰਾਸ਼ਟਰਪਤੀ ਰਾਮਾਨਥ ਕੋਵਿੰਦ ਨੇ ਫਿਲਪੀਨਜ਼ 'ਚ ਕੀਤੀ ਮਾਹਤਮਾ ਗਾਂਧੀ ਦੇ ਬੁੱਤ ਦੀ ਘੁੰਢ ਚੁਕਾਈ
. . .  about 14 hours ago
ਖਿਡਾਰੀਆਂ ਲਈ ਉਲੰਪਿਕ ਕੁਆਲੀਫਾਇਰਸ ਵਾਸਤੇ ਸਹਾਈ ਹੋਣਗੀਆਂ ਗਿਆ ਮਿਲਟਰੀ ਖੇਡਾਂ - ਬਾਕਸਿੰਗ ਕੋਚ ਪਾਟਿਲ
. . .  about 14 hours ago
ਕੌਮਾਂਤਰੀ ਨਗਰ ਕੀਰਤਨ ਦਾ ਬਰਨਾਲਾ ਪਹੁੰਚਣ 'ਤੇ ਨਿੱਘਾ ਸਵਾਗਤ
. . .  about 14 hours ago
ਦਿੱਲੀ 'ਚ ਹਾਫ਼ ਮੈਰਾਥਨ ਦਾ ਆਯੋਜਨ
. . .  about 14 hours ago
ਲੜਕੀ ਪੈਦਾ ਹੋਣ 'ਤੇ ਫ਼ੋਨ ਉੱਪਰ ਦਿੱਤਾ ਤਿੰਨ ਤਲਾਕ
. . .  about 15 hours ago
ਅੱਜ ਦਾ ਵਿਚਾਰ
. . .  about 15 hours ago
ਸੜਕ ਦੁਰਘਟਨਾ ਵਿਚ ਇਕ ਦੀ ਮੌਤ ਦੂਸਰਾ ਜ਼ਖ਼ਮੀ
. . .  about 1 hour ago
ਉਪ ਮਜਿਸਟਰੇਟ ਪਾਇਲ ਵੱਲੋਂ ਮਠਿਆਈ ਵਿਕ੍ਰੇਤਾਵਾਂ ਨੂੰ ਨਿਰਦੇਸ਼ ਜਾਰੀ
. . .  about 1 hour ago
ਘਨੌਰ ਪੁਲਿਸ ਨੇ ਫੜੀ 410 ਪੇਟੀਆਂ ਸ਼ਰਾਬ
. . .  1 day ago
ਜਲਾਲਾਬਾਦ ਜ਼ਿਮਨੀ ਚੋਣਾਂ ਵਿਚ 239 ਬੂਥ ਵਿਚੋਂ 104 ਬੂਥ ਸੰਵੇਦਨਸ਼ੀਲ ਘੋਸ਼ਿਤ
. . .  1 day ago
ਵਿਆਹੁਤਾ ਨੇ ਸਹੁਰਿਆਂ ਤੋਂ ਤੰਗ ਆ ਕੇ ਕੀਤੀ ਖ਼ੁਦਕੁਸ਼ੀ
. . .  1 day ago
550 ਸਾਲਾਂ ਪ੍ਰਕਾਸ਼ ਪੁਰਬ ਦੇ ਪ੍ਰਬੰਧਾਂ ਲਈ ਸਥਾਨਕ ਸਰਕਾਰਾਂ ਵਿਭਾਗ ਦੀਆਂ ਲੱਗੀਆਂ ਡਿਊਟੀਆਂ
. . .  1 day ago
ਕੇਂਦਰ ਸਰਕਾਰ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਭਾਰਤ ਰਤਨ ਦਾ ਦੇਵੇ ਦਰਜਾ -ਮੁਨੀਸ਼ ਤਿਵਾੜੀ
. . .  1 day ago
ਅੱਧਾ ਕਿੱਲੋ ਹੈਰੋਇਨ ਸਮੇਤ ਇਕ ਔਰਤ ਗ੍ਰਿਫ਼ਤਾਰ
. . .  1 day ago
ਨੈਸ਼ਨਲ ਹਾਈਵੇ ਦੀ ਰਕਮ ਹੜੱਪਣ ਦੇ ਦੋਸ਼ 'ਚ 6 ਖ਼ਿਲਾਫ਼ ਮਾਮਲਾ ਦਰਜ
. . .  1 day ago
ਕਰਤਾਰਪੁਰ ਲਾਂਘੇ ਦੇ ਉਦਘਾਟਨ ਮੌਕੇ ਆਮ ਸ਼ਰਧਾਲੂ ਵਜੋਂ ਆਉਣਗੇ ਮਨਮੋਹਨ ਸਿੰਘ : ਮਹਿਮੂਦ ਕੁਰੈਸ਼ੀ
. . .  1 day ago
ਬਾਰਾਮੁਲਾ 'ਚ ਅੱਤਵਾਦੀਆਂ ਨੇ ਇਕ ਜੂਲਰੀ ਸਟੋਰ ਨੂੰ ਬਣਾਇਆ ਨਿਸ਼ਾਨਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 31 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਜ਼ਿੰਮੇਵਾਰੀ ਤੋਂ ਭੱਜਣਾ ਆਸਾਨ ਹੈ ਪਰ ਗ਼ੈਰ-ਜ਼ਿੰਮੇਵਾਰੀ ਦੇ ਸਿੱਟਿਆਂ ਤੋਂ ਬਚਣਾ ਅਸੰਭਵ ਹੈ। -ਜੋਜੀਆ ਚਾਰਲਸ

ਖੰਨਾ / ਸਮਰਾਲਾ

ਭਾਰਤੀ ਕਿਸਾਨ ਯੂਨੀਅਨ ਨੇ ਕੈਪਟਨ ਸਰਕਾਰ ਦਾ ਪੁਤਲਾ ਫੂਕਿਆ

ਪਾਇਲ, 15 ਸਤੰਬਰ (ਨਿਜ਼ਾਮਪੁਰ, ਰਜਿੰਦਰ ਸਿੰਘ)-11 ਜਨਤਕ ਜਥੇਬੰਦੀਆਂ ਵਲੋਂ ਕਿਸਾਨੀ ਮੰਗਾਂ ਤੇ ਕਸ਼ਮੀਰੀ ਮਸਲੇ ਦੇ ਸਬੰਧੀ ਵਿਚ ਮੋਹਾਲੀ ਵਿਖੇ ਕਾਨਫ਼ਰੰਸ ਤੇ ਰੋਸ ਮੁਜ਼ਾਹਰਾ ਕਰਨ ਦਾ ਸੱਦਾ ਦਿੱਤਾ ਗਿਆ ਸੀ, ਜਿਸ ਦੀ ਕੈਪਟਨ ਸਰਕਾਰ ਵਲੋਂ ਮੰਜ਼ੂਰੀ ਨਾ ਮਿਲਣ ਕਰਕੇ ਹਲਕਾ ਪਾਇਲ ਦੇ ਭਾਰਤੀ ਕਿਸਾਨ ਯੂਨੀਅਨ ਦੇ ਆਗੂਆਂ ਵਲੋਂ ਪਾਇਲ ਵਿਖੇ ਰੋਸ ਮੁਜ਼ਾਹਰਾ ਕੀਤਾ ਗਿਆ ਤੇ ਕੈਪਟਨ ਸਰਕਾਰ ਦਾ ਪੁਤਲਾ ਫੂਕਿਆ ਗਿਆ¢ ਵੱਖ-ਵੱਖ ਆਗੂਆਂ ਨੇ ਇਸ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਜਿੱਥੇ ਕਸ਼ਮੀਰ ਵਿਚ ਮੋਦੀ ਸਰਕਾਰ ਵਲੋਂ ਕਸ਼ਮੀਰੀ ਕੌਮੀ ਸੰਘਰਸ਼ ਨੂੰ ਜਬਰ ਜੁਲਮ ਨਾਲ ਦਬਾਇਆ ਜਾਂਦਾ ਹੈ, ਉੱਥੇ ਧਾਰਾ 370 ਅਤੇ 351 ਏ ਖ਼ਤਮ ਕਰਕੇ ਆਪਾ ਨਿਰਣੇ ਦੇ ਹੱਕ ਨੂੰ ਖੋਹਿਆ ਹੈ ਤੇ ਲੋਕਾਂ ਨੂੰ ਫ਼ੌਜ ਦੇ ਜ਼ਬਰ ਜੁਲਮ ਨਾਲ ਨਾਲ ਘਰਾਂ ਵਿਚ ਬੰਦ ਕੀਤਾ ਹੈ ¢ ਕਿਸਾਨ ਆਗੂਆਂ ਨੇ ਕੈਪਟਨ ਸਰਕਾਰ 'ਤੇ ਵੀ ਵਰ੍ਹਦਿਆਂ ਕਿਹਾ ਕਿ ਇਹ ਵੀ ਮੋਦੀ ਸਰਕਾਰ ਦੀ ਪੈੜ ਵਿਚ ਪੈੜ ਧਰ ਰਹੀ ਹੈ, ਜਮਹੂਰੀਅਤ ਦਾ ਘਾਣ ਕੀਤਾ ਜਾ ਰਿਹਾ ਹੈ,
ਤੇ ਕਿਸਾਨ ਮਜ਼ਦੂਰਾਂ ਨੂੰ ਆਪਾਂ ਨਿਰਣੇ ਦੇ ਹੱਕਾਂ ਵਿਚ ਗੱਲ ਵੀਂ ਨਹੀਂ ਕਰਨ ਦਿੱਤੀ ਜਾ ਰਹੀ | ਇਸ ਮੌਕੇ ਸੁਦਾਗਰ ਸਿੰਘ ਘੁਡਾਣੀ, ਕੁਲਦੀਪ ਸਿੰਘ ਗਰੇਵਾਲ, ਜਗਤਾਰ ਸਿੰਘ, ਸਰੂਪ ਸਿੰਘ ਸਹਾਰਨਮਾਜਰਾ, ਤਰਸੇਮ ਲਾਲ, ਮਲਕੀਤ ਸਿੰਘ, ਪੀ. ਐੱਸ. ਗੁਲਸ਼ਨ ਜੀ, ਜਸਵਿੰਦਰ ਸਿੰਘ, ਹਰਜੀਤ ਸਿੰਘ ਤੇ ਜਸਵੀਰ ਸਿੰਘ ਨੇ ਵੀ ਸੰਬੋਧਨ ਕੀਤਾ ¢

ਕਿਸਾਨਾਂ ਦੇ ਚਿਹਰਿਆਂ 'ਤੇ ਇਕ ਵਾਰ ਫਿਰ ਛਾਏ ਸੰਕਟ ਦੇ ਬੱਦਲ

ਮਾਛੀਵਾੜਾ ਸਾਹਿਬ, 15 ਸਤੰਬਰ (ਮਨੋਜ ਕੁਮਾਰ)-ਸਖ਼ਤ ਮਿਹਨਤ ਨਾ ਦਿਨ ਰਾਤ ਦੀ ਪ੍ਰਵਾਹ, ਪਰਿਵਾਰ ਲਈ ਕੁੱਝ ਚੰਗੇ ਦਿਨਾਂ ਦੀ ਆਸ, ਪਰ ਸ਼ਾਇਦ ਇਹ ਸਾਰਾ ਕੁੱਝ ਇਕ ਵਾਰ ਫਿਰ ਮਿੱਟੀ ਵਿਚ ਮਿਲਦਾ ਨਜ਼ਰ ਆ ਰਿਹਾ ਹੈ | ਦਰਅਸਲ ਚਿਰਾਂ ਤੋਂ ਕਿਸਾਨਾਂ ਦੇ ਚਿਹਰਿਆਂ 'ਤੇ ਛਾਏ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਸੋਮਾਸਰ ਸਾਹਿਬ ਟਿੱਬਾ ਵਿਖੇ ਦੀਵਾਨ ਸਜਾਏ

ਸਾਹਨੇਵਾਲ, 15 ਸਤੰਬਰ (ਹਰਜੀਤ ਸਿੰਘ ਢਿੱਲੋਂ)-ਗੁਰਦੁਆਰਾ ਸ੍ਰੀ ਸੋਮਾਸਰ ਸਾਹਿਬ ਟਿੱਬਾ ਵਿਖੇ ਸੰਤ ਬਾਬਾ ਨਰਿੰਦਰ ਸਿੰਘ, ਸੰਤ ਬਾਬਾ ਬਲਵਿੰਦਰ ਸਿੰਘ, ਜਥੇਦਾਰ ਬਾਬਾ ਮੇਜਰ ਸਿੰਘ ਕਾਰ ਸੇਵਾ ਵਾਲਿਆਂ ਦੀ ਦੇਖ-ਰੇਖ ਹੇਠ ਮਨਾਏ ਗਏ ਪੁੰਨਿਆਂ ਦੇ ਪਵਿੱਤਰ ਦਿਹਾੜੇ 'ਤੇ ...

ਪੂਰੀ ਖ਼ਬਰ »

10 ਕਿੱਲੋ ਚੂਰਾ ਪੋਸਤ ਸਮੇਤ ਕਾਬੂ

ਸਮਰਾਲਾ, 15 ਸਤੰਬਰ (ਸੁਰਜੀਤ ਸਿੰਘ)-ਐੱਸ. ਐੱਸ. ਪੀ. ਖੰਨਾ ਗੁਰਸ਼ਰਨਦੀਪ ਸਿੰਘ ਗਰੇਵਾਲ ਦੀ ਅਗਵਾਈ ਹੇਠ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਹਰਿੰਦਰ ਸਿੰਘ ਮਾਨ ਡੀ. ਐਸ. ਪੀ. ਸਮਰਾਲਾ ਤੇ ਸਿਕੰਦਰ ਸਿੰਘ ਐਸ. ਐਚ. ਓ. ਸਮਰਾਲਾ ਦੀਆਂ ਹਿਦਾਇਤਾਂ 'ਤੇ ਹੇਡੋਂ ਚੌਕੀ ...

ਪੂਰੀ ਖ਼ਬਰ »

ਦੋ ਮੋਟਰਸਾਈਕਲਾਂ ਦੀ ਟੱਕਰ 'ਚ 1 ਜ਼ਖ਼ਮੀ

ਖੰਨਾ, 15 ਸਤੰਬਰ (ਮਨਜੀਤ ਸਿੰਘ ਧੀਮਾਨ)-ਦੋ ਮੋਟਰਸਾਈਕਲਾਂ ਦੀ ਹੋਈ ਆਹਮੋ ਸਾਹਮਣੀ ਟੱਕਰ 'ਚ ਇਕ ਵਿਅਕਤੀ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ | ਸਿਵਲ ਹਸਪਤਾਲ ਵਿਖੇ ਦਾਖਲ ਜ਼ਖ਼ਮੀ ਹਰਚੰਦ ਸਿੰਘ ਪੁੱਤਰ ਸਿਕੰਦਰ ਸਿੰਘ ਵਾਸੀ ਰੋਹਣੋਂ ਕਲਾਂ ਨੇ ਦੱਸਿਆ ਕਿ ਅੱਜ ਸਵੇਰੇ ...

ਪੂਰੀ ਖ਼ਬਰ »

ਵੱਡੀ ਗਿਣਤੀ 'ਚ ਨੌਜਵਾਨਾਂ ਨੇ ਇਯਾਲੀ ਨੂੰ ਦਿੱਤਾ ਸਮਰਥਨ

ਜੋਧਾਂ, 15 ਸਤੰਬਰ (ਗੁਰਵਿੰਦਰ ਸਿੰਘ ਹੈਪੀ)-ਹਲਕਾ ਦਾਖਾ 'ਚ ਹੋਣ ਜਾ ਰਹੀ ਜ਼ਿਮਨੀ ਚੋਣ ਦੀ ਤਰੀਕ ਦਾ ਐਲਾਨ ਹੋਣਾ ਭਾਵੇਂ ਹਾਲੇ ਬਾਕੀ ਹੈ, ਪਰ ਹਲਕਾ ਦਾਖਾ ਇੰਚਾਰਜ ਸਾਬਕਾ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਵਲੋਂ ਹਲਕੇ ਅੰਦਰ ਕੀਤੀ ਜਾਂ ਰਹੀਆਂ ਮੀਟਿੰਗਾਂ ਵਿਚ ਉਨ੍ਹਾਂ ...

ਪੂਰੀ ਖ਼ਬਰ »

ਘਰ ਦੇ ਅੱਗੇ ਕੂੜਾ ਸੁੱਟਣ ਨੂੰ ਲੈ ਕੇ ਹੋਏ ਝਗੜੇ 'ਚ 1 ਜ਼ਖ਼ਮੀ

ਖੰਨਾ, 15 ਸਤੰਬਰ (ਮਨਜੀਤ ਸਿੰਘ ਧੀਮਾਨ)-ਨੇੜਲੇ ਪਿੰਡ ਕੰਮਾ ਵਿਖੇ ਦੋ ਵਿਅਕਤੀਆਂ ਦੀ ਹੋਈ ਆਪਸੀ ਲੜਾਈ 'ਚ ਇਕ ਵਿਅਕਤੀ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ | ਸਿਵਲ ਹਸਪਤਾਲ ਵਿਖੇ ਦਾਖਲ ਜ਼ਖ਼ਮੀ ਹਰਬੰਸ ਸਿੰਘ ਵਾਸੀ ਕੰਮਾ ਨੇ ਦੱਸਿਆ ਕਿ ਸਾਡੇ ਘਰ ਸਾਹਮਣੇ ਮਕਾਨ ਦੇ ...

ਪੂਰੀ ਖ਼ਬਰ »

ਪੁਲ ਬਣਾਉਣ ਦੀ ਮੰਗ ਨੂੰ ਲੈ ਕੇ ਚੱਲ ਰਹੀ ਭੁੱਖ ਹੜਤਾਲ 11ਵੇਂ ਦਿਨ 'ਚ ਦਾਖ਼ਲ

ਸਮਰਾਲਾ, 15 ਸਤੰਬਰ (ਬਲਜੀਤ ਸਿੰਘ ਬਘੌਰ)-ਬਹਿਲੋਲਪੁਰ ਰੋਡ ਉੱਪਰ ਪੁਲ ਬਣਾਉਣ ਦੀ ਮੰਗ ਨੂੰ ਲੈ ਕੇ ਚਲ ਰਹੀ ਭੁੱਖ ਹੜਤਾਲ ਅੱਜ 11ਵੇਂ ਦਿਨ 'ਚ ਦਾਖ਼ਲ ਹੋ ਗਈ | ਅੱਜ ਦੀ ਭੁੱਖ ਹੜਤਾਲ 'ਚ ਪਿੰਡ ਬਰਮਾ ਤੋਂ ਸਮਾਜਸੇਵੀ ਸੰਤੋਖ ਸਿੰਘ ਨਾਗਰਾ, ਕਰਨੈਲ ਸਿੰਘ, ਦਲਜੀਤ ਸਿੰਘ, ...

ਪੂਰੀ ਖ਼ਬਰ »

519 ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂ

ਖੰਨਾ, 15 ਸਤੰਬਰ (ਹਰਜਿੰਦਰ ਸਿੰਘ ਲਾਲ)-ਪਲਸ ਪੋਲੀਓ ਮਾਈਗ੍ਰੇਟਰੀ ਰਾਊਾਡ ਦੇ ਪਹਿਲੇ ਦਿਨ ਮਾਨੂੰਪੁਰ ਅਧੀਨ ਪੈਂਦੇ ਭੱਠਿਆਂ, ਫ਼ੈਕਟਰੀਆਂ, ਸਲੱਮ, ਝੁੱਗੀਆਂ ਆਦਿ 'ਚ ਰਹਿੰਦੇ ਪੰਜ ਸਾਲ ਉਮਰ ਤੱਕ ਦੇ 519 ਬੱਚਿਆਂ ਨੂੰ ਪੋਲਿਓ ਰੋਕੂ ਬੰੂਦਾਂ ਪਿਲਾਈਆਂ ਗਈਆਂ | ਇਸ ਸਬੰਧੀ ...

ਪੂਰੀ ਖ਼ਬਰ »

ਇੰਦਰਜੀਤ ਸਿੰਘ ਲੋਪੋਂ ਬਣੇ ਮਾਤਾ ਗੰਗਾ ਖ਼ਾਲਸਾ ਕਾਲਜ ਕੋਟਾਂ ਦੇ ਉਪ ਪ੍ਰਧਾਨ

ਬੀਜਾ, 15 ਸਤੰਬਰ (ਕਸ਼ਮੀਰਾ ਸਿੰਘ ਬਗ਼ਲੀ)-ਮਾਤਾ ਗੰਗਾ ਖ਼ਾਲਸਾ ਕਾਲਜ ਮੰਜੀ ਸਾਹਿਬ ਕੋਟਾਂ ਦੀ ਲੋਕਲ ਪ੍ਰਬੰਧਕ ਕਮੇਟੀ ਦੇ ਉਪ ਪ੍ਰਧਾਨ ਦੀ ਚੋਣ ਇਲਾਕੇ ਦੇ ਲੋਕਾਂ ਦੀ ਮੰਗ 'ਤੇ ਪਿਛਲੇ 10 ਸਾਲਾਂ ਤੋਂ ਕਾਲਜ ਵਿਚ ਪ੍ਰਧਾਨਗੀ ਦੇ ਸਮੇਂ ਦੌਰਾਨ ਲੋੜਵੰਦ ਤੇ ਹੁਸ਼ਿਆਰ ...

ਪੂਰੀ ਖ਼ਬਰ »

ਕਰਮਸਰ ਸਰਕਾਰੀ ਕਾਲਜ ਦੇ ਕਮਰੇ 'ਚ ਅੱਗ ਨਾਲ ਦਫ਼ਤਰੀ ਕਾਗਜ ਸੜ ਕੇ ਸੁਆਹ-ਵੱਡਾ ਹਾਦਸਾ ਟਲਿਆ

ਰਾੜਾ ਸਾਹਿਬ, 14 ਸਤੰਬਰ (ਸਰਬਜੀਤ ਸਿੰਘ ਬੋਪਾਰਾਏ)-ਸਰਕਾਰੀ ਕਾਲਜ ਕਰਮਸਰ (ਰਾੜਾ ਸਾਹਿਬ) ਦੇ ਦਫ਼ਤਰ 'ਚ ਅੱਗ ਲੱਗਣ ਨਾਲ ਫਾਇਲਾਂ ਤੇ ਹੋਰ ਜ਼ਰੂਰੀ ਕਾਗਜ਼ਾਤ ਸੜ ਕੇ ਸੁਆਹ ਹੋ ਗਏ | ਪ੍ਰਾਪਤ ਜਾਣਕਾਰੀ ਅਨੁਸਾਰ ਕਾਲਜ 'ਚ ਕੰਮ ਕਰਦੇ ਚੌਾਕੀਦਾਰ ਤਰਲੋਕ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਸ਼ਾਹ ਵਲੋਂ ਹਿੰਦੀ ਭਾਸ਼ੀ ਦੇਸ਼ ਐਲਾਨਣਾ ਸੰਵਿਧਾਨ ਦੀ ਉਲੰਘਣਾ- ਫੈੱਡਰੇਸ਼ਨ ਗਰੇਵਾਲ

ਲੁਧਿਆਣਾ, 15 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਹਿੰਦੀ ਦਿਵਸ ਮੌਕੇ ਇਕ ਦੇਸ਼ ਇਕ ਭਾਸ਼ਾ ਦਾ ਦਿੱਤਾ ਨਾਅਰਾ ਬਹੁਤ ਮੰਦਭਾਗਾ ਹੈ, ਜਿਸ ਨਾਲ ਦੇਸ਼ ਅੰਦਰ ਵੱਖ-ਵੱਖ ਭਾਸ਼ਾਵਾਂ ਵਾਲੀਆਂ ਕੌਮਾਂ ਤੇ ਫਿਰਕਿਆਂ 'ਚ ਬੇਚੈਨੀ ਦਾ ...

ਪੂਰੀ ਖ਼ਬਰ »

ਜਠਾਣੀ ਨੇ ਲਾਏ ਦਰਾਣੀ, ਦਿਓਰ 'ਤੇ ਕੁੱਟਮਾਰ ਦੇ ਦੋਸ਼

ਖੰਨਾ, 15 ਸਤੰਬਰ (ਮਨਜੀਤ ਸਿੰਘ ਧੀਮਾਨ)- ਦੋ ਔਰਤਾਂ ਦੀ ਆਪਸੀ ਲੜਾਈ ਵਿਚ ਇਕ ਔਰਤ ਦੇ ਜਖ਼ਮੀ ਹੋ ਜਾਣ ਦੀ ਖ਼ਬਰ ਹੈ | ਸਿਵਲ ਹਸਪਤਾਲ ਵਿਖੇ ਦਾਖ਼ਲ ਕਮਲਜੀਤ ਕੌਰ ਪਤਨੀ ਲਖਵੀਰ ਸਿੰਘ ਵਾਸੀ ਕੌੜੀ ਨੇ ਆਪਣੀ ਦਰਾਣੀ ਤੇ ਦਿਉਰ 'ਤੇ ਕੁੱਟਮਾਰ ਕਰਨ ਦੇ ਦੋਸ਼ ਲਗਾਉਂਦੇ ਹੋਏ ...

ਪੂਰੀ ਖ਼ਬਰ »

ਅਕਾਲੀ ਦਲ ਨੇ ਬਰਾੜ ਦੀ ਅਗਵਾਈ ਹੇਠ ਚੋਣਾਂ ਜਿੱਤ ਕੇ ਇਤਿਹਾਸ ਸਿਰਜਿਆ- ਇੰਜੀ. ਰੁੜਕਾ

ਡੇਹਲੋਂ, 15 ਸਤੰਬਰ (ਅੰਮਿ੍ਤਪਾਲ ਸਿੰਘ ਕੈਲੇ)-ਐੱਸ. ਓ. ਆਈ. ਸਰਕਲ ਡੇਹਲੋਂ ਦੇ ਪ੍ਰਧਾਨ ਇੰਜੀਨੀਅਰ ਪ੍ਰਦੀਪ ਸਿੰਘ ਰੁੜਕਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਯੂਥ ਵਰਕਰ ਅਤੇ ਐੱਸ. ਓ. ਆਈ. ਵਰਕਰਾਂ ਵਲੋਂ ਵਿਸ਼ੇਸ਼ ਹੰਬਲਾਂ ਮਾਰਿਆ ਜਾ ਰਿਹਾ ਹੈ, ਜਿਸ ...

ਪੂਰੀ ਖ਼ਬਰ »

ਹਲਕਾ ਵਿਧਾਇਕ ਵਲੋਂ ਪਾਇਲ ਦੀਆਂ ਧਰਮਸ਼ਾਲਾ ਲਈ 24 ਲੱਖ ਦੀ ਗਰਾਂਟ ਜਾਰੀ

ਪਾਇਲ, 15 ਸਤੰਬਰ (ਰਜਿੰਦਰ ਸਿੰਘ, ਨਿਜ਼ਾਮਪੁਰ)-ਹਲਕਾ ਵਿਧਾਇਕ ਲਖਵੀਰ ਸਿੰਘ ਲੱਖਾ ਵਲੋਂ ਅੱਜ ਪਾਇਲ ਸ਼ਹਿਰ ਦੀਆਂ 6 ਐੱਸ. ਸੀ. ਧਰਮਸ਼ਾਲਾ ਲਈ 24 ਲੱਖ ਦੀ ਗਰਾਂਟ ਦੇ ਚੈੱਕ ਦਿੱਤੇ ਗਏ | ਇਸ ਸਮੇਂ ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਸ਼ਹਿਰ 'ਚ ਐਸ. ਸੀ. ਭਾਈਚਾਰੇ ਦੀਆਂ 6 ...

ਪੂਰੀ ਖ਼ਬਰ »

ਜਵਾਹਰ ਨਵੋਦਿਆ ਵਿਦਿਆਲਿਆ ਧਨਾਨਸੂ (ਲੁਧਿਆਣਾ) ਵਿਚ ਛੇਵੀਂ ਜਮਾਤ 'ਚ ਦਾਖ਼ਲੇ ਦੀ ਮਿਤੀ 30 ਤੱਕ ਵਧਾਈ

ਕੁਹਾੜਾ, 15 ਸਤੰਬਰ (ਤੇਲੂ ਰਾਮ ਕੁਹਾੜਾ)-ਜਵਾਹਰ ਨਵੋਦਿਆ ਵਿਦਿਆਲਿਆ ਧਨਾਨਸੂ ਜ਼ਿਲ੍ਹਾ ਲੁਧਿਆਣਾ ਦੇ ਪਿ੍ੰਸੀਪਲ ਜਤਿੰਦਰ ਭੱਕੂ ਨੇ ਦੱਸਿਆ ਕਿ ਨਵੋਦਿਆ ਵਿਦਿਆਲਿਆ ਸੰਮਤੀ ਹੈੱਡਕੁਆਟਰ ਨੋਇਡਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਲੁਧਿਆਣਾ ਦੇ ਮਾਨਤਾ ...

ਪੂਰੀ ਖ਼ਬਰ »

ਲੋੜਵੰਦਾਂ ਤੇ ਗਰੀਬ ਪਰਿਵਾਰਾਂ ਨੂੰ ਰਾਸ਼ਨ ਵੰਡਿਆ

ਖੰਨਾ, 15 ਸਤੰਬਰ (ਪੱਤਰ ਪ੍ਰੇਰਕ)-ਇਲਾਕੇ ਦੀ ਲੋਕ ਭਲਾਈ ਸੰਸਥਾ ਅਕਾਲ ਸਹਾਏ ਸੇਵਾ ਲਹਿਰ ਵੈੱਲਫੇਅਰ ਕਮੇਟੀ ਖੰਨਾ ਨੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਖੰਨਾ ਵਿਖੇ ਗਰੀਬ ਤੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ | ਸੰਸਥਾ ਵਲੋਂ ਮਹੀਨਾਵਾਰ ਗਰੀਬ ਤੇ ਲੋੜਵੰਦ ...

ਪੂਰੀ ਖ਼ਬਰ »

ਕੇਂਦਰ ਸਰਕਾਰ ਵਲੋਂ ਸਿੱਖਾਂ ਦੇ ਨਾਂਅ ਕਾਲੀ ਸੂਚੀ 'ਚੋਂ ਹਟਾਉਣ ਦਾ ਸਵਾਗਤ

ਦੋਰਾਹਾ, 15 ਸਤੰਬਰ (ਮਨਜੀਤ ਸਿੰਘ ਗਿੱਲ)-ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬਲਵੰਤ ਸਿੰਘ ਘਲੋਟੀ, ਸਰਕਲ ਦੋਰਾਹਾ ਦੇ ਪ੍ਰਧਾਨ ਹਰਜਿੰਦਰ ਸਿੰਘ ਭੱਟੀ, ਸ਼ੋ੍ਰਮਣੀ ਅਕਾਲੀ ਦਲ ਐਸ.ਸੀ.ਵਿੰਗ ਮਾਲਵਾ ਜ਼ੋਨ 3 ਦੇ ਮੀਡੀਆ ਤੇ ਆਈ.ਟੀ.ਵਿੰਗ ਦੇ ਇੰਚਾਰਜ ਗੁਰਦੀਪ ਸਿੰਘ ਅੜੈਚਾ ...

ਪੂਰੀ ਖ਼ਬਰ »

ਖੰਨਾ 'ਚ ਮਿਲਣਗੀਆਂ ਇਕ ਨਾਲ ਇਕ ਮੁਫ਼ਤ ਕੰਨਾਂ ਦੀਆਂ ਮਸ਼ੀਨਾਂ

ਲੁਧਿਆਣਾ, 15 ਸਤੰਬਰ (ਸਲੇਮਪੁਰੀ)-ਜੋ ਮਰੀਜ਼ ਘੱਟ ਸੁਣਨ ਦੀ ਵਜ੍ਹਾ ਨਾਲ ਪੇ੍ਰਸ਼ਾਨ ਹਨ ਤੇ ਕੰਨ ਦੀ ਬਿਹਤਰ ਕੁਆਲਿਟੀ ਦੀ ਮਸ਼ੀਨ ਬਹੁਤ ਮਹਿੰਗੀ ਹੋਣ ਕਰਕੇ ਖਰੀਦ ਨਹੀਂ ਸਕਦੇ, ਉਨ੍ਹਾਂ ਲਈ ਇਹ ਚੰਗੀ ਖ਼ਬਰ ਹੈ ਕਿ ਮੈਕਸ ਕੰਪਨੀ ਦੁਆਰਾ ਜਰਮਨ ਤਕਨੀਕ ਆਧਾਰਿਤ ਕੰਨਾਂ ਦੀ ...

ਪੂਰੀ ਖ਼ਬਰ »

ਜਤਿੰਦਰ ਹਾਂਸ ਨੂੰ ਢਾਂਹਾਂ ਪੁਰਸਕਾਰ ਮਿਲਣ 'ਤੇ ਇਲਾਕੇ 'ਚ ਖ਼ੁਸ਼ੀ ਦੀ ਲਹਿਰ

ਈਸੜੂ, 15 ਸਤੰਬਰ (ਬਲਵਿੰਦਰ ਸਿੰਘ)-ਵੈਨਕੂਵਰ ਵਿਚ ਪੰਜਾਬੀ ਸਾਹਿਤ ਨੂੰ ਸਮਰਪਿਤ ਸੰਸਥਾ ਢਾਹਾਂ ਪ੍ਰਾਈਜ਼ ਵਲੋਂ ਪੰਜਾਬੀ ਸਾਹਿਤ ਦੇ ਉੱਘੇ ਕਹਾਣੀਕਾਰ ਜਤਿੰਦਰ ਹਾਂਸ ਨੂੰ ਪਹਿਲਾ ਵੱਕਾਰੀ ਪੁਰਸਕਾਰ ਦੇਣ 'ਤੇ ਉਨ੍ਹਾਂ ਦੇ ਜੱਦੀ ਪਿੰਡ ਅਲੂਣਾ ਤੋਲਾ ਤੇ ਇਲਾਕੇ ਵਿਚ ...

ਪੂਰੀ ਖ਼ਬਰ »

ਜਲ ਸ਼ਕਤੀ ਅਭਿਆਨ ਤਹਿਤ ਪਾਣੀ ਬਚਾਉਣ ਬਾਰੇ ਸੈਮੀਨਾਰ

ਸਮਰਾਲਾ, 15 ਸਤੰਬਰ (ਸੁਰਜੀਤ ਸਿੰਘ)-ਕੇਂਦਰ ਸਰਕਾਰ ਦੀ ਜਲ ਸ਼ਕਤੀ ਅਭਿਆਨ ਸਕੀਮ ਤਹਿਤ ਇੱਥੇ ਬੀ. ਡੀ. ਪੀ. ਓ. ਦੇ ਦਫ਼ਤਰ 'ਚ ਤਹਿਸੀਲ ਪੱਧਰੀ ਪਾਣੀ ਬਚਾਉਣ ਸਬੰਧੀ ਸੈਮੀਨਾਰ ਕਰਵਾਇਆ ਗਿਆ¢ ਜਿਸ 'ਚ ਕੇਂਦਰ ਸਰਕਾਰ ਦੇ ਨੁਮਾਇੰਦੇ ਹਰਚਰਨ ਕੌਰ ਡਾਇਰੈਕਟਰ ਤੇ ਤਕਨੀਕੀ ...

ਪੂਰੀ ਖ਼ਬਰ »

ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ

ਖੰਨਾ, 15 ਸਤੰਬਰ (ਹਰਜਿੰਦਰ ਸਿੰਘ ਲਾਲ)-ਸੀਨੀਅਰ ਮੈਡੀਕਲ ਅਫ਼ਸਰ ਡਾ. ਅਜੀਤ ਸਿੰਘ ਮਾਨੂੰਪੁਰ ਦੀ ਰਹਿਨੁਮਾਈ ਹੇਠ ਸਿਹਤ ਕੇਂਦਰ ਬੂਲੇਪੁਰ ਦੇ ਕਰਮਚਾਰੀਆਂ ਨਵਜੋਤ ਸਿੰਘ ਤੇ ਕੁਲਦੀਪ ਕੌਰ ਨੇ ਘਰ ਘਰ ਜਾ ਕੇ ਬੱਚਿਆਂ ਨੂੰ ਪਲਸ ਪੋਲੀਓ ਦੀ ਦਵਾਈ ਪਿਲਾਈ ਗਈ | ਇਸ ਮੌਕੇ ...

ਪੂਰੀ ਖ਼ਬਰ »

ਬਾਬਾ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੀ ਬਰਸੀ ਮਨਾਈ

ਜੌੜੇਪੁਲ ਜਰਗ, 15 ਸਤੰਬਰ (ਪਾਲਾ ਰਾਜੇਵਾਲੀਅ)-ਸੰਤ ਈਸ਼ਰ ਸਿੰਘ ਮਹਾਰਾਜ ਰਾੜਾ ਸਾਹਿਬ ਟਰੱਸਟ ਯੂ. ਕੇ. ਵਲੋਂ ਰਾੜਾ ਸਾਹਿਬ ਸੰਪਰਦਾਇ ਦੇ ਬਾਨੀ ਸੰਤ ਬਾਬਾ ਈਸ਼ਰ ਸਿੰਘ ਮਹਾਰਾਜਾ ਰਾੜਾ ਸਾਹਿਬ ਵਾਲਿਆਂ ਦੀ ਸਾਲਾਨਾ 44ਵੀਂ ਬਰਸੀ ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ...

ਪੂਰੀ ਖ਼ਬਰ »

ਸੋਲੋ ਗੀਤ ਪ੍ਰਤੀਯੋਗਤਾ ਜਿੱਤਣ ਵਾਲੇ ਲਕਸ਼ਿਆ ਦੀ ਮਿੰਟੂ ਵਲੋਂ ਪ੍ਰਸੰਸਾ

ਖੰਨਾ, 15 ਸਤੰਬਰ (ਹਰਜਿੰਦਰ ਸਿੰਘ ਲਾਲ)-ਸਹੌਦਿਆ ਈਸਟ ਸੋਲੋ ਗੀਤ ਪ੍ਰਤੀਯੋਗਤਾ ਪਿਛਲੇ ਦਿਨੀਂ ਨਨਕਾਣਾ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਈਸੜੂ ਵਿਖੇ ਆਯੋਜਿਤ ਕੀਤੀ ਗਈ | ਜਿਸ ਵਿਚ ਇਲਾਕੇ ਦੀਆਂ ਵੱਖ-ਵੱਖ ਵਿੱਦਿਅਕ ਸੰਸਥਾਵਾਂ ਦੇ ਵਿਦਿਆਰਥੀਆ ਵਲ਼ੋਂ ਭਾਗ ਲਿਆ ਗਿਆ ...

ਪੂਰੀ ਖ਼ਬਰ »

ਨਨਕਾਣਾ ਸਾਹਿਬ ਪਬਲਿਕ ਸਕੂਲ ਰਾਮਪੁਰ ਦੇ 15 ਬੱਚਿਆਂ ਦੀ ਰਾਜ ਪੱਧਰੀ ਖੇਡਾਂ ਲਈ ਚੋਣ

ਦੋਰਾਹਾ, 15 ਸਤੰਬਰ (ਜਸਵੀਰ ਝੱਜ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕਰਵਾਈਆਂ ਜਾ ਰਹੀਆਂ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਨਨਕਾਣਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰਾਮਪੁਰ ਨੇ ਵੱਡੀਆਂ ਪ੍ਰਾਪਤੀਆਂ ਕੀਤੀਆਂ | ਪਿ੍ੰਸੀਪਲ ਜਸਵਿੰਦਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਮਿਹਰਬਾਨ ਵਲੋਂ ਹਲਕਾ ਪਾਇਲ ਤੋਂ ਛਪਾਰ ਕਾਨਫ਼ਰੰਸ 'ਚ ਪਹੁੰਚੇ ਵਰਕਰਾਂ ਦਾ ਧੰਨਵਾਦ

ਮਲੌਦ, 15 ਸਤੰਬਰ (ਦਿਲਬਾਗ ਸਿੰਘ ਚਾਪੜਾ)-ਸ਼੍ਰੋਮਣੀ ਅਕਾਲੀ ਦਲ ਵਲੋਂ ਬੀਤੇ ਦਿਨ ਕੀਤੀ ਗਈ ਛਪਾਰ ਕਾਨਫ਼ਰੰਸ ਦੇ ਭਾਰੀ ਇਕੱਠ ਨੇ ਜਿੱਥੇ ਮੁੱਲਾਂਪੁਰ ਦਾਖਾ ਜ਼ਿਮਨੀ ਚੋਣ ਤੋਂ ਸ਼ੋ੍ਰਮਣੀ ਅਕਾਲੀ ਦਲ ਦੀ ਜਿੱਤ ਯਕੀਨੀ ਹੋਣ ਦਾ ਸਬੂਤ ਦਿੱਤਾ ਹੈ, ਉੱਥੇ ਮੌਜੂਦਾ ਸੂਬਾ ...

ਪੂਰੀ ਖ਼ਬਰ »

ਸੋਨੀ ਤੇ ਮਾਣਕਮਾਜਰਾ ਨੂੰ ਕੀਤਾ ਸਨਮਾਨਿਤ

ਖੰਨਾ, 15 ਸਤੰਬਰ (ਹਰਜਿੰਦਰ ਸਿੰਘ ਲਾਲ)-ਅੱਜ ਭਾਦਲਾ ਨੀਚਾ ਵਿਖੇ ਬਲਾਕ ਸੰਮਤੀ ਖੰਨਾ ਦੇ ਨਵੇਂ ਬਣੇ ਚੇਅਰਮੈਨ ਸਤਨਾਮ ਸਿੰਘ ਸੋਨੀ ਤੇ ਵਾਈਸ ਚੇਅਰਪਰਸਨ ਮਨਜੀਤ ਕੌਰ ਮਾਣਕ ਮਾਜਰਾ ਨੂੰ ਪੰਜਾਬ ਯੂਥ ਕਾਂਗਰਸ ਦੇ ਜਰਨਲ ਸਕੱਤਰ ਤੇ ਵਿਧਾਇਕ ਦੇ ਓ. ਐਸ. ਡੀ. ਡਾ: ਗੁਰਮੁਖ ...

ਪੂਰੀ ਖ਼ਬਰ »

ਵੁੱਡ ਪਾਲਿਸ਼ ਦੀਆਂ ਤਕਨੀਕਾਂ ਬਾਰੇ ਜੁਬੀਲੈਂਟ ਵਲੋਂ ਵਰਕਸ਼ਾਪ

ਖੰਨਾ, 15 ਸਤੰਬਰ (ਹਰਜਿੰਦਰ ਸਿੰਘ ਲਾਲ)-ਦੇਸ਼ ਦੀ ਪ੍ਰਮੁੱਖ ਵੁੱਡ ਪਾਲਿਸ਼ ਪ੍ਰੋਡਕਟਸ ਕੰਪਨੀ ਜੁਬੀਲੈਂਟ ਵਲੋਂ ਖੰਨਾ ਦੇ ਪ੍ਰਸਿੱਧ ਪੰਜਾਬ ਫ਼ਰਨੀਚਰ ਮਲੇਰਕੋਟਲਾ ਰੋਡ ਵਿਖੇ ਕਾਰੀਗਰਾਂ ਦੀ ਵਰਕਸ਼ਾਪ ਲਗਾਈ ਗਈ ਤੇ ਉਨ੍ਹਾਂ ਨੂੰ ਫ਼ਰਨੀਚਰ ਪਾਲਿਸ਼ ਦੀਆਂ ਕਈ ...

ਪੂਰੀ ਖ਼ਬਰ »

ਧਾਰਾ 370 ਦੇ ਵਿਰੋਧ 'ਚ ਚੰਡੀਗੜ੍ਹ ਜਾ ਰਹੇ ਕਿਸਾਨ ਖੰਨਾ ਵਿਖੇ ਰੋਕੇ

ਖੰਨਾ, 15 ਸਤੰਬਰ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਜੰਮੂ ਕਸ਼ਮੀਰ ਵਿਚ ਧਾਰਾ 370 ਨੂੰ ਹਟਾਏ ਜਾਣ ਦੇ ਵਿਰੋਧ 'ਚ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ, ਨੌਜਵਾਨ ਭਾਰਤ ਸਭਾ ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਰਾਜਪਾਲ ਤੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਖੋਲੇ੍ਹਗਾ ਮੁਹੱਲਾ ਕਲੀਨਿਕ-ਰੂਪਰਾਏ

ਖੰਨਾ, 15 ਸਤੰਬਰ (ਹਰਜਿੰਦਰ ਸਿੰਘ ਲਾਲ)-ਲਾਇਨਜ਼ ਕਲੱਬ ਖੰਨਾ ਗਰੇਟਰ ਵਲੋਂ ਕੀਤੀ ਮੀਟਿੰਗ 'ਚ ਸਾਰੀਆਂ ਲਾਇਨਜ਼ ਫੈਮਲੀ ਨੇ ਭਾਗ ਲਿਆ | ਅੱਜ ਗੋਲਡਨ ਗਰੇਨ ਕਲੱਬ 'ਚ ਕੀਤੀ ਇਸ ਮੀਟਿੰਗ ਵਿਚ ਕੀਤੇ ਗਏ ਸਮਾਜਿਕ ਕੰਮਾਂ ਦੀ ਜਾਣਕਾਰੀ ਦਿੱਤੀ ਗਈ ਤੇ ਅੱਗੇ ਸਮਾਜ ਦੀ ਸੇਵਾ ...

ਪੂਰੀ ਖ਼ਬਰ »

ਗੁਰਦੁਆਰਾ ਕਮੇਟੀਆਂ ਵਲੋਂ ਨਿਪਾਲ ਤੋਂ ਆ ਰਹੇ ਅੰਤਰਰਾਸ਼ਟਰੀ ਨਗਰ ਕੀਰਤਨ ਦੇ ਸਵਾਗਤ ਦਾ ਫ਼ੈਸਲਾ

ਖੰਨਾ, 15 ਸਤੰਬਰ (ਹਰਜਿੰਦਰ ਸਿੰਘ ਲਾਲ)-ਸਥਾਨਕ ਗੁਰਦੁਆਰਾ ਸ੍ਰੀ ਕਲਗ਼ੀਧਰ ਸਾਹਿਬ ਵਿਖੇ ਸਥਾਨਕ ਗੁਰਦੁਆਰਿਆਂ ਦੀਆਂ ਪ੍ਰਬੰਧਕ ਕਮੇਟੀਆਂ ਦੇ ਅਹੁਦੇਦਾਰਾਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਾਠਮੰਡੂ (ਨਿਪਾਲ) ਤੋਂ ਡੇਰਾ ...

ਪੂਰੀ ਖ਼ਬਰ »

ਗੁਲਜ਼ਾਰ ਗਰੁੱਪ ਨੇ ਇੰਜੀਨੀਅਰ ਦਿਵਸ ਮਨਾਇਆ

ਖੰਨਾ, 15 ਸਤੰਬਰ (ਹਰਜਿੰਦਰ ਸਿੰਘ ਲਾਲ)-ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟਸ ਵਲ਼ੋਂ ਸਰ ਮੋਕਸ਼ਾਗੁਨਦਮ ਵਿਸ਼ਵ ਆਰੀਆ ਦਾ ਜਨਮ ਦਿਹਾੜਾ ਉਨ੍ਹਾਂ ਦੀ ਯਾਦ 'ਚ ਇੰਜੀਨੀਅਰ ਦੇ ਵਿਦਿਆਰਥੀਆਂ ਦਰਮਿਆਨ ਤਕਨੀਕੀ ਮੁਕਾਬਲਿਆਂ ਵਜੋਂ ਮਨਾਇਆ ਗਿਆ | ਇਸ ਮੌਕੇ ਕੈਂਪਸ ਦੇ ...

ਪੂਰੀ ਖ਼ਬਰ »

ਵਿਕਟੋਰੀਆ ਸਕੂਲ ਲਹਿਰਾ ਵਿਖੇ ਹਿੰਦੀ ਦਿਵਸ ਮਨਾਇਆ

ਡੇਹਲੋਂ, 15 ਸਤੰਬਰ (ਅੰਮਿ੍ਤਪਾਲ ਸਿੰਘ ਕੈਲੇ)-ਵਿਕਟੋਰੀਆ ਪਬਲਿਕ ਸਕੂਲ ਲਹਿਰਾ ਵਿਖੇ ਅੱਜ ਹਿੰਦੀ ਦਿਵਸ ਮਨਾਇਆ ਗਿਆ | ਅੱਜ ਦੇ ਦਿਨ ਹਿੰਦੀ ਨੂੰ ਰਾਜ ਭਾਸ਼ਾ ਦਾ ਦਰਜਾ ਦਿੱਤਾ ਗਿਆ ਸੀ, ਜਿਸ ਕਾਰਨ ਹਰ ਸਾਲ ਹਿੰਦੀ ਦਿਵਸ ਮਨਾਇਆ ਜਾਂਦਾ ਹੈ | ਇਸ ਸਮੇਂ ਸਕੂਲ ਵਿਚ ਕਈ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਪੱਖੋਵਾਲ ਦੇ ਮੁਲਾਜ਼ਮਾਂ ਨੇ ਹੜ੍ਹ ਪੀੜਤਾਂ ਲਈ ਇਕ ਦਿਨ ਦੀ ਤਨਖਾਹ ਭੇਜੀ

ਪੱਖੋਵਾਲ/ਸਰਾਭਾ 15 ਸਤੰਬਰ (ਕਿਰਨਜੀਤ ਕੌਰ ਗਰੇਵਾਲ)-ਪੰਜਾਬ ਦੇ 5 ਜ਼ਿਲਿ੍ਹਆਂ 'ਚ ਪਿਛਲੇ ਮਹੀਨੇ ਆਏ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਪੂਰਤੀ ਤੇ ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ ਜਿਥੇ ਪੰਜਾਬ ਸਰਕਾਰ, ਪ੍ਰਵਾਸੀ ਪੰਜਾਬੀ, ਧਾਰਮਿਕ ਜਥੇਬੰਦੀਆ ਤੇ ਸਮਾਜਸੇਵੀ ...

ਪੂਰੀ ਖ਼ਬਰ »

312 ਸਿੱਖਾਂ ਦਾ ਨਾਂਅ ਕਾਲੀ ਸੂਚੀ ਵਿਚੋਂ ਹਟਾ ਕੇ ਮੋਦੀ ਸਰਕਾਰ ਨੇ ਸਿੱਖ ਕੌਮ ਦਾ ਦਿਲ ਜਿੱਤ ਲਿਆ

ਬੀਜਾ, 15 ਸਤੰਬਰ (ਅਵਤਾਰ ਸਿੰਘ ਜੰਟੀ ਮਾਨ)-ਵਿਦੇਸ਼ਾਂ ਵਿਚ ਵੱਸ ਰਹੇ 312 ਸਿੱਖਾਂ ਦਾ ਨਾਮ ਪਿਛਲੇ ਸਮੇਂ ਦੀ ਕਾਂਗਰਸ ਸਰਕਾਰ ਨੇ ਕਾਲੀ ਸੂਚੀ ਵਿਚ ਪਾ ਦਿੱਤਾ ਗਿਆ ਸੀ ¢ ਉਨ੍ਹਾਂ ਵਿਚੋਂ ਤਿੰਨ ਸੌ ਬਾਰਾਂ ਸਿੱਖਾਂ ਦਾ ਨਾਮ ਕੇਂਦਰ ਦੀ ਮੋਦੀ ਦੀ ਅਗਵਾਈ ਵਾਲੀ ਸਰਕਾਰ ਨੇ ...

ਪੂਰੀ ਖ਼ਬਰ »

ਲਿਖਾਰੀ ਸਭਾ ਪਾਇਲ ਵਲੋਂ ਮਣਕੂ ਤੇ ਘੁੰਗਰਾਲੀ ਦਾ ਸਨਮਾਨ

ਪਾਇਲ, 15 ਸਤੰਬਰ (ਨਿਜਾਮਪੁਰ)-ਲਿਖਾਰੀ ਸਭਾ ਪਾਇਲ ਦੀ ਮਹੀਨਵਾਰ ਮੀਟਿੰਗ ਸਭਾ ਦੇ ਸਰਪ੍ਰਸਤ ਪਾਲਾ ਰਾਜੇਵਾਲੀਆ ਤੇ ਪ੍ਰਧਾਨ ਸੁੱਖਾ ਸ਼ਾਹਪੁਰ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਵੱਖ-ਵੱਖ ਭਖਦੇ ਮਸਲਿਆਂ 'ਤੇ ਉਸਾਰੂ ਬਹਿਸ ਹੋਈ | ਲੇਖ਼ਕਾਂ ਨੇ ਵੱਧ ਰਹੀਆਂ ਕੁਰੀਤੀਆਂ ...

ਪੂਰੀ ਖ਼ਬਰ »

ਸ਼ਰੀਂਹ ਕਬੱਡੀ ਕੱਪ ਸਮਾਪਤ

ਡੇਹਲੋਂ, 15 ਸਤੰਬਰ (ਅੰਮਿ੍ਤਪਾਲ ਸਿੰਘ ਕੈਲੇ)-ਪਿੰਡ ਸ਼ਰੀਂਹ ਵਿਖੇ ਬਾਬਾ ਗੁੱਗਾ ਜ਼ਾਹਿਰ ਪੀਰ ਸਪੋਰਟਸ ਕਲੱਬ ਵਲੋਂ ਐਨ. ਆਰ. ਆਈ. ਵੀਰਾਂ ਤੇ ਸਮੂਹ ਨਗਰ ਦੇ ਸਹਿਯੋਗ ਸਦਕਾ 11ਵਾਂ ਕਬੱਡੀ ਕੱਪ ਅਮਿਟ ਯਾਦਾਂ ਛੱਡਦਾ ਸਮਾਪਤ ਹੋਇਆ | ਇਸ ਸਮੇਂ ਖਿਡਾਰੀਆਂ ਨੰੂ ਅਸ਼ੀਰਵਾਦ ...

ਪੂਰੀ ਖ਼ਬਰ »

ਜਲ ਸ਼ਕਤੀ ਅਭਿਆਨ ਤਹਿਤ ਸਮਾਗਮ ਕਰਵਾਇਆ

ਈਸੜੂ, 15 ਸਤੰਬਰ (ਬਲਵਿੰਦਰ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚਕੋਹੀ ਵਿਖੇ ਜਲ ਸ਼ਕਤੀ ਅਭਿਆਨ ਤਹਿਤ ਸਮਾਗਮ ਕਰਵਾਇਆ ਗਿਆ, ਜਿਸ 'ਚ ਕੇਂਦਰ ਤੋਂ ਪੁੱਜੀ ਟੀਮ ਮੈਡਮ ਹਰਚਰਨ ਕੌਰ ਡਾਇਰੈਕਟਰ ਐਮ.ਐੱਚ.ਏ., ਵੀ.ਕੇ. ਜੈਨ ਟੈਕਨੀਕਲ ਅਫ਼ਸਰ, ਬੀ.ਡੀ.ਪੀ.ਓ. ਖੰਨਾ ਮੋਹਿਤ ...

ਪੂਰੀ ਖ਼ਬਰ »

ਪੋਸ਼ਣ ਅਭਿਆਨ ਤਹਿਤ ਦੋਰਾਹਾ ਵਿਖੇ ਜਾਗਰੂਕਤਾ ਕੈਂਪ ਲਗਾਇਆ

ਦੋਰਾਹਾ, 15 ਸਤੰਬਰ (ਮਨਜੀਤ ਸਿੰਘ ਗਿੱਲ)-ਬਲਾਕ ਦੋਰਾਹਾ ਦੇ ਬਾਲ ਵਿਕਾਸ ਪ੍ਰਾਜੈਕਟ ਅਫ਼ਸਰ ਦੋਰਾਹਾ ਕਮਲਜੀਤ ਕੌਰ ਨੇ ਕਿਹਾ ਹੈ ਕਿ ਤੰਦਰੁਸਤ ਦੇਸ਼ ਦੇ ਨਿਰਮਾਣ ਲਈ ਜ਼ਰੂਰੀ ਹੈ ਕਿ ਉੱਥੋਂ ਦੀਆਂ ਮਾਵਾਂ ਅਤੇ ਬੱਚੇ ਵੀ ਤੰਦਰੁਸਤ ਹੋਣ, ਤਾਂ ਹੀ ਕੋਈ ਦੇਸ਼ ਸਹੀ ਅਰਥਾਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX