ਤਾਜਾ ਖ਼ਬਰਾਂ


ਸੜਕ ਹਾਦਸੇ ਵਿਚ ਪ੍ਰਵਾਸੀ ਮਜ਼ਦੂਰ ਦੀ ਮੌਤ ਤੋਂ ਰੋਹ ਵਿਚ ਆਏ ਵੱਡੀ ਗਿਣਤੀ ਪ੍ਰਵਾਸੀ ਮਜ਼ਦੂਰਾਂ ਨੇ ਮੁੱਖ ਮਾਰਗ ਕੀਤਾ ਜਾਮ
. . .  about 1 hour ago
ਮੁੱਲਾਂਪੁਰ ਗਰੀਬਦਾਸ, 20 ਅਕਤੂਬਰ (ਦਿਲਬਰ ਸਿੰਘ ਖੈਰਪੁਰ) - ਸੜਕ ਹਾਦਸੇ ਵਿਚ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ ਤੋਂ ਰੋਹ ਵਿਚ ਵੱਡੀ ਗਿਣਤੀ ਪ੍ਰਵਾਸੀਆਂ ਨੇ ਮੁੱਲਾਂਪੁਰ ਗਰੀਬਦਾਸ ਵਿਖੇ ਚੰਡੀਗੜ੍ਹ - ਬੱਦੀ - ਕੁਰਾਲੀ ਮੁੱਖ ਮਾਰਗ ਘੰਟਾ ਭਰ ਜਾਮ ਰੱਖਿਆ। ਮ੍ਰਿਤਕ ਦੀ ਲਾਸ਼ ਸੜਕ 'ਤੇ ਰੱਖ ਕੇ ਜਾਮ ਕਰਨ ਵਾਲੇ...
ਅੰਤਰਰਾਸ਼ਟਰੀ ਨਗਰ ਕੀਰਤਨ ਨੇ ਜ਼ਿਲ੍ਹਾ ਸੰਗਰੂਰ 'ਚ ਪ੍ਰਵੇਸ਼ ਕੀਤਾ
. . .  about 3 hours ago
ਲੌਂਗੋਵਾਲ, 20 ਅਕਤੂਬਰ (ਵਿਨੋਦ ਖੰਨਾ) – ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਨਨਕਾਣਾ ਸਾਹਿਬ ਤੋਂ ਆਰੰਭ ਹੋਇਆ ਅੰਤਰ ਰਾਸ਼ਟਰੀ ਨਗਰ ਕੀਰਤਨ ਅੱਜ ਸੰਗਰੂਰ ਜ਼ਿਲ੍ਹੇ ਵਿਚ ਪ੍ਰਵੇਸ਼ ਕਰ ਗਿਆ ਹੈ। ਸੰਗਰੂਰ ਜ਼ਿਲ੍ਹੇ ਦੇ ਪਹਿਲੇ ਪੜਾਅ ਅਤੇ 52 ਸ਼ਹੀਦਾਂ ਦੀ ਪਾਵਨ ਧਰਤੀ...
ਅੱਤਵਾਦੀ ਘੁਸਪੈਠ ਦੇ ਲਈ ਨਵੇਂ-ਨਵੇਂ ਤਰੀਕਿਆਂ ਦੀ ਕਰ ਰਹੇ ਹਨ ਵਰਤੋਂ : ਫ਼ੌਜ ਮੁਖੀ
. . .  about 4 hours ago
ਨਵੀਂ ਦਿੱਲੀ, 20 ਅਕਤੂਬਰ- ਫ਼ੌਜ ਮੁਖੀ ਜਨਰਲ ਬਿਪਿਨ ਰਾਵਤ ਨੇ ਇਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਮਕਬੂਜ਼ਾ ਕਸ਼ਮੀਰ ਦੇ ਅੰਦਰ ਸਥਿਤ ਅੱਤਵਾਦੀ ...
ਨਹੀ ਰਹੇ ਹਿਸਾਰ ਖੇਤੀਬਾੜੀ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ. ਦੇਵ ਰਾਜ ਭੂੰਬਲਾ
. . .  about 5 hours ago
ਪੋਜੇਵਾਲ ਸਰਾਂ, 20 ਅਕਤੂਬਰ (ਨਵਾਂਗਰਾਈਂ) - ਕੰਢੀ ਦੇ ਇਸ ਇਲਾਕੇ ਦੇ ਮਾਣ ਤੇ ਨਾਮਵਰ ਸ਼ਖ਼ਸੀਅਤ ਤੇ ਹਿਸਾਰ ਖੇਤੀਬਾੜੀ ਯੂਨੀਵਰਸਿਟੀ ...
ਲੱਖਾਂ ਦੇ ਸੋਨੇ ਸਮੇਤ 2 ਵਿਅਕਤੀ ਗ੍ਰਿਫ਼ਤਾਰ
. . .  about 5 hours ago
ਹੈਦਰਾਬਾਦ, 20 ਅਕਤੂਬਰ- ਕਸਟਮ ਵਿਭਾਗ ਦੀ ਏਅਰ ਇੰਟੇਲੀਜੈਂਸੀ ਯੂਨਿਟ ਨੇ ਹੈਦਰਾਬਾਦ ਦੇ ਰਾਜੀਵ ਗਾਂਧੀ ਅੰਤਰਰਾਸ਼ਟਰੀ ਹਵਾਈ ...
ਜਲਾਲਾਬਾਦ ਜ਼ਿਮਨੀ ਚੋਣਾਂ : ਫ਼ੈਕਟਰੀਆਂ/ਦੁਕਾਨਾਂ ਅਤੇ ਵਪਾਰਕ ਇਕਾਈਆਂ 'ਚ ਕੰਮ ਕਰਦੇ ਕਿਰਤੀਆਂ ਲਈ ਪੇਡ ਛੁੱਟੀ ਦਾ ਐਲਾਨ
. . .  about 5 hours ago
ਫ਼ਾਜ਼ਿਲਕਾ, 20 ਅਕਤੂਬਰ (ਪ੍ਰਦੀਪ ਕੁਮਾਰ) : ਵਿਧਾਨ ਸਭਾ ਹਲਕਾ-79 ਜਲਾਲਾਬਾਦ 'ਚ 21 ਅਕਤੂਬਰ ਸੋਮਵਾਰ ਨੂੰ ਹੋ ਰਹੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਹਲਕਾ ਜਲਾਲਾਬਾਦ 'ਚ ਸਥਿਤ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਵਿੱਦਿਅਕ ਅਦਾਰਿਆਂ 'ਚ ...
ਨਾਭਾ ਦੀ ਜ਼ਿਲ੍ਹਾ ਜੇਲ੍ਹ 'ਚ ਇੱਕ ਬਜ਼ੁਰਗ ਹਵਾਲਾਤੀ ਵੱਲੋਂ ਖ਼ੁਦਕੁਸ਼ੀ
. . .  about 6 hours ago
ਨਾਭਾ, 20 ਅਕਤੂਬਰ (ਅਮਨਦੀਪ ਸਿੰਘ ਲਵਲੀ)- ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ 'ਚ ਇੱਕ ਬਜ਼ੁਰਗ ਹਵਾਲਾਤੀ ਵੱਲੋਂ ਗਲ 'ਚ ਫਾਹਾ ਲੈ ਦਰਖਤ ਨਾਲ ਲਟਕ...
ਮਕਬੂਜ਼ਾ ਕਸ਼ਮੀਰ 'ਚ ਭਾਰਤੀ ਫ਼ੌਜ ਦੀ ਕਾਰਵਾਈ ਤੋਂ ਬੌਖਲਾਇਆ ਪਾਕਿ, ਭਾਰਤੀ ਡਿਪਟੀ ਹਾਈ ਕਮਿਸ਼ਨ ਨੂੰ ਕੀਤਾ ਤਲਬ
. . .  about 5 hours ago
ਇਸਲਾਮਾਬਾਦ, 20 ਅਕਤੂਬਰ- ਮਕਬੂਜ਼ਾ ਕਸ਼ਮੀਰ 'ਚ ਭਾਰਤੀ ਫ਼ੌਜ ਵੱਲੋਂ ਅੱਤਵਾਦੀ ਲਾਂਚ ਪੈਡ 'ਤੇ ਹਮਲਾ ਕਰਨ ਤੋਂ ਬਾਅਦ ...
ਹਰਿਆਣਾ ਵਿਧਾਨਸਭਾ ਚੋਣਾਂ : ਪੋਲਿੰਗ ਸਟੇਸ਼ਨਾਂ ਦੇ ਲਈ ਰਵਾਨਾ ਹੋਇਆ ਚੋਣ ਅਮਲਾ
. . .  about 7 hours ago
ਚੰਡੀਗੜ੍ਹ, 20 ਅਕਤੂਬਰ- ਕੱਲ੍ਹ ਹੋਣ ਵਾਲੀ ਹਰਿਆਣਾ ਵਿਧਾਨ ਸਭਾ ਚੋਣਾਂ ਦੇ ਲਈ ਅੰਬਾਲਾ 'ਚ ਚੋਣ ਅਮਲਾ...
ਬੇਰੁਜ਼ਗਾਰ ਬੀ.ਐਡ ਅਧਿਆਪਕਾਂ ਨੇ ਸਿੱਖਿਆ ਮੰਤਰੀ ਦਾ ਪੁਤਲਾ ਫੂਕ ਕੇ ਕਾਲੀ ਦੀਵਾਲੀ ਮਨਾਉਣ ਦਾ ਕੀਤਾ ਐਲਾਨ
. . .  about 7 hours ago
ਸੰਗਰੂਰ, 20 ਅਕਤੂਬਰ (ਧੀਰਜ ਪਸ਼ੋਰੀਆ)- ਤਕਰੀਬਨ ਸਵਾ ਮਹੀਨੇ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ 'ਚ ਪੱਕਾ ਮੋਰਚਾ ਲਗਾਈ ਬੈਠੇ ਬੇਰੁਜ਼ਗਾਰ ...
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਖ਼ਰਾਬ ਰੌਸ਼ਨੀ ਦੇ ਚੱਲਦਿਆਂ ਰੁਕਿਆ ਮੈਚ
. . .  about 7 hours ago
ਮੌਸਮ ਵਿਭਾਗ ਵੱਲੋਂ ਮਹਾਰਾਸ਼ਟਰ 'ਚ ਮੀਂਹ ਦਾ ਅਲਰਟ ਕੀਤਾ ਜਾਰੀ
. . .  about 7 hours ago
ਮੁੰਬਈ, 20 ਅਕਤੂਬਰ- ਮੌਸਮ ਵਿਭਾਗ ਨੇ ਚਿਤਾਵਨੀ ਜਾਰੀ ਕਰਦਿਆਂ ਕਿਹਾ ਕਿ 21 ਅਤੇ 22 ਅਕਤੂਬਰ ਨੂੰ ਮਹਾਰਾਸ਼ਟਰ ਦੇ ਰਾਏਗੜ੍ਹ ਦੇ ਕਈ ਇਲਾਕਿਆਂ 'ਚ ...
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਤੀਸਰੇ ਦਿਨ ਭਾਰਤ ਨੇ 498/9 'ਤੇ ਪਾਰੀ ਦਾ ਕੀਤਾ ਐਲਾਨ
. . .  about 8 hours ago
ਜੰਮੂ-ਕਸ਼ਮੀਰ 'ਚ ਸਰਹੱਦ 'ਤੇ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਰੱਖਿਆ ਮੰਤਰੀ ਨੇ ਫ਼ੌਜ ਮੁਖੀ ਨਾਲ ਕੀਤੀ ਗੱਲਬਾਤ
. . .  about 8 hours ago
ਨਵੀਂ ਦਿੱਲੀ, 20 ਅਕਤੂਬਰ- ਜੰਮੂ ਕਸ਼ਮੀਰ ਦੇ ਤੰਗਧਾਰ ਸੈਕਟਰ 'ਚ ਅੱਜ ਪਾਕਿਸਤਾਨ ਫ਼ੌਜ ਵੱਲੋਂ ਕੀਤੀ ਜੰਗਬੰਦੀ ਦੀ ਉਲੰਘਣਾ ਤੋਂ ਬਾਅਦ ਸਰਹੱਦ 'ਤੇ ਮੌਜੂਦਾ ਹਾਲਤਾਂ...
ਦੋ ਯੂਨੀਅਨਾਂ ਵੱਲੋਂ 22 ਅਕਤੂਬਰ ਨੂੰ ਹੜਤਾਲ ਦਾ ਐਲਾਨ
. . .  about 8 hours ago
ਨਵੀਂ ਦਿੱਲੀ, 20 ਅਕਤੂਬਰ- ਮੋਦੀ ਸਰਕਾਰ ਵੱਲੋਂ ਬੈਂਕਾਂ ਦੇ ਕੀਤੇ ਰਲੇਵੇਂ ਦੇ ਖ਼ਿਲਾਫ਼ ਦੋ ਯੂਨੀਅਨਾਂ ਨੇ 22 ਅਕਤੂਬਰ ਨੂੰ 24 ਘੰਟਿਆਂ ਦੀ ਹੜਤਾਲ ਦਾ ਐਲਾਨ ਕੀਤਾ ਹੈ। ਅਜਿਹੀ ਸਥਿਤੀ 'ਚ ਅਗਲੇ ਹਫ਼ਤੇ ਬੈਂਕਾਂ ...
ਰੱਖਿਆ ਮੰਤਰੀ ਵੱਲੋਂ ਉਪ ਰਾਸ਼ਟਰਪਤੀ ਨਾਲ ਮੁਲਾਕਾਤ
. . .  about 9 hours ago
ਭਾਰਤੀ ਫ਼ੌਜ ਨੇ ਪਾਕਿਸਤਾਨੀ ਫ਼ੌਜ 5 ਜਵਾਨਾਂ ਨੂੰ ਕੀਤਾ ਢੇਰ, ਕਈ ਅੱਤਵਾਦੀ ਠਿਕਾਣੇ ਵੀ ਕੀਤੇ ਤਬਾਹ
. . .  about 9 hours ago
ਖੰਨਾ 'ਚ ਚੋਰਾਂ ਨੇ 7 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ
. . .  about 9 hours ago
ਪਿੰਡ ਸੁਲਤਾਨੀ ਵਾਸੀਆਂ ਤੇ ਕਿਸਾਨ ਜਥੇਬੰਦੀਆਂ ਨੇ ਥਾਣਾ ਦੋਰਾਂਗਲਾ ਸਾਹਮਣੇ ਲਗਾਇਆ ਅਣਮਿਥੇ ਸਮੇਂ ਲਈ ਧਰਨਾ
. . .  about 10 hours ago
ਜਲਾਲਾਬਾਦ ਜ਼ਿਮਨੀ ਚੋਣਾਂ : ਪੁਲਿਸ ਮੁਲਾਜ਼ਮਾਂ ਸਮੇਤ ਬੀ.ਐੱਸ.ਐਫ ਅਤੇ ਪੀ.ਏ.ਪੀ ਜਵਾਨਾਂ ਦੀਆਂ ਕੰਪਨੀਆਂ ਦੀ ਹੋਈ ਤਾਇਨਾਤੀ
. . .  about 10 hours ago
ਭਾਰਤੀ ਫ਼ੌਜ ਨੇ ਮਕਬੂਜ਼ਾ ਕਸ਼ਮੀਰ 'ਚ ਮੌਜੂਦ ਚਾਰ ਅੱਤਵਾਦੀ ਪੈਡ ਕੀਤੇ ਤਬਾਹ
. . .  about 10 hours ago
ਮਕਬੂਜ਼ਾ ਕਸ਼ਮੀਰ 'ਚ ਸਥਿਤ ਅੱਤਵਾਦੀ ਕੈਂਪਾਂ 'ਤੇ ਭਾਰਤੀ ਫ਼ੌਜ ਨੇ ਕੀਤਾ ਹਮਲਾ
. . .  about 10 hours ago
ਸ਼ਹੀਦਾਂ ਦੀ ਯਾਦ 'ਚ ਅਜਨਾਲਾ 'ਚ ਪੁਲਿਸ ਵੱਲੋਂ ਕਰਵਾਈ ਗਈ ਮੈਰਾਥਨ ਦੌੜ
. . .  about 11 hours ago
ਮੁੱਖਮੰਤਰੀ ਯੋਗੀ ਨੂੰ ਮਿਲਣ ਪਹੁੰਚੇ ਕਮਲੇਸ਼ ਤਿਵਾਰੀ ਦੇ ਪਰਿਵਾਰਕ ਮੈਂਬਰ
. . .  about 11 hours ago
ਦਾਦੂਵਾਲ ਦੀ ਗ੍ਰਿਫ਼ਤਾਰੀ ਦਾ ਵਿਰੋਧ ਕਰਨ ਬਠਿੰਡਾ ਜਾ ਰਹੇ ਯੂਨਾਈਟਿਡ ਅਕਾਲੀ ਦਲ ਦੇ ਲੀਡਰ ਗ੍ਰਿਫ਼ਤਾਰ
. . .  about 10 hours ago
ਰੇਲ ਗੱਡੀ ਥੱਲੇ ਆਉਣ ਕਾਰਨ ਇਕ ਵਿਅਕਤੀ ਦੀ ਮੌਤ
. . .  about 12 hours ago
ਮੈਟਰੋ ਸਟੇਸ਼ਨ ਤੋਂ ਲੱਖਾਂ ਰੁਪਏ ਦੇ ਨਕਲੀ ਨੋਟ ਬਰਾਮਦ
. . .  about 12 hours ago
ਪ੍ਰਧਾਨ ਮੰਤਰੀ ਦੇ ਹੈਲੀਕਾਪਟਰ ਦੀਆਂ ਫ਼ੋਟੋਆਂ ਖਿੱਚਣ 'ਤੇ ਏ.ਟੀ.ਐੱਸ ਵੱਲੋਂ 2 ਵਿਅਕਤੀਆਂ ਤੋਂ ਪੁੱਛਗਿੱਛ
. . .  about 12 hours ago
ਜ਼ਮੀਨ ਖਿਸਕਣ ਕਾਰਨ 2 ਲੋਕ ਲਾਪਤਾ, 3 ਜ਼ਖਮੀ
. . .  about 13 hours ago
ਪੰਜਾਬ ਪੁਲਿਸ ਦੇ ਸ਼ਹੀਦ ਹੋਏ ਜਵਾਨਾ ਅਤੇ ਅਧਿਕਾਰੀਆਂ ਦੀ ਯਾਦ ਵਿਚ ਮੈਰਾਥਨ ਦੋੜ
. . .  about 13 hours ago
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ 'ਚ 2 ਜਵਾਨ ਸ਼ਹੀਦ
. . .  about 13 hours ago
ਪਿਉ ਨੇ ਦੋ ਧੀਆਂ ਦਾ ਕਤਲ ਕਰ ਕੇ ਖ਼ੁਦ ਨੂੰ ਵੀ ਮਾਰੀ ਗੋਲੀ
. . .  about 13 hours ago
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ, ਇੱਕ ਨਾਗਰਿਕ ਦੀ ਮੌਤ-3 ਜ਼ਖਮੀ
. . .  about 14 hours ago
ਰਾਸ਼ਟਰਪਤੀ ਰਾਮਾਨਥ ਕੋਵਿੰਦ ਨੇ ਫਿਲਪੀਨਜ਼ 'ਚ ਕੀਤੀ ਮਾਹਤਮਾ ਗਾਂਧੀ ਦੇ ਬੁੱਤ ਦੀ ਘੁੰਢ ਚੁਕਾਈ
. . .  about 14 hours ago
ਖਿਡਾਰੀਆਂ ਲਈ ਉਲੰਪਿਕ ਕੁਆਲੀਫਾਇਰਸ ਵਾਸਤੇ ਸਹਾਈ ਹੋਣਗੀਆਂ ਗਿਆ ਮਿਲਟਰੀ ਖੇਡਾਂ - ਬਾਕਸਿੰਗ ਕੋਚ ਪਾਟਿਲ
. . .  about 14 hours ago
ਕੌਮਾਂਤਰੀ ਨਗਰ ਕੀਰਤਨ ਦਾ ਬਰਨਾਲਾ ਪਹੁੰਚਣ 'ਤੇ ਨਿੱਘਾ ਸਵਾਗਤ
. . .  about 14 hours ago
ਦਿੱਲੀ 'ਚ ਹਾਫ਼ ਮੈਰਾਥਨ ਦਾ ਆਯੋਜਨ
. . .  about 15 hours ago
ਲੜਕੀ ਪੈਦਾ ਹੋਣ 'ਤੇ ਫ਼ੋਨ ਉੱਪਰ ਦਿੱਤਾ ਤਿੰਨ ਤਲਾਕ
. . .  about 15 hours ago
ਅੱਜ ਦਾ ਵਿਚਾਰ
. . .  about 15 hours ago
ਸੜਕ ਦੁਰਘਟਨਾ ਵਿਚ ਇਕ ਦੀ ਮੌਤ ਦੂਸਰਾ ਜ਼ਖ਼ਮੀ
. . .  about 1 hour ago
ਉਪ ਮਜਿਸਟਰੇਟ ਪਾਇਲ ਵੱਲੋਂ ਮਠਿਆਈ ਵਿਕ੍ਰੇਤਾਵਾਂ ਨੂੰ ਨਿਰਦੇਸ਼ ਜਾਰੀ
. . .  about 1 hour ago
ਘਨੌਰ ਪੁਲਿਸ ਨੇ ਫੜੀ 410 ਪੇਟੀਆਂ ਸ਼ਰਾਬ
. . .  1 day ago
ਜਲਾਲਾਬਾਦ ਜ਼ਿਮਨੀ ਚੋਣਾਂ ਵਿਚ 239 ਬੂਥ ਵਿਚੋਂ 104 ਬੂਥ ਸੰਵੇਦਨਸ਼ੀਲ ਘੋਸ਼ਿਤ
. . .  1 day ago
ਵਿਆਹੁਤਾ ਨੇ ਸਹੁਰਿਆਂ ਤੋਂ ਤੰਗ ਆ ਕੇ ਕੀਤੀ ਖ਼ੁਦਕੁਸ਼ੀ
. . .  1 day ago
550 ਸਾਲਾਂ ਪ੍ਰਕਾਸ਼ ਪੁਰਬ ਦੇ ਪ੍ਰਬੰਧਾਂ ਲਈ ਸਥਾਨਕ ਸਰਕਾਰਾਂ ਵਿਭਾਗ ਦੀਆਂ ਲੱਗੀਆਂ ਡਿਊਟੀਆਂ
. . .  1 day ago
ਕੇਂਦਰ ਸਰਕਾਰ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਭਾਰਤ ਰਤਨ ਦਾ ਦੇਵੇ ਦਰਜਾ -ਮੁਨੀਸ਼ ਤਿਵਾੜੀ
. . .  1 day ago
ਅੱਧਾ ਕਿੱਲੋ ਹੈਰੋਇਨ ਸਮੇਤ ਇਕ ਔਰਤ ਗ੍ਰਿਫ਼ਤਾਰ
. . .  1 day ago
ਨੈਸ਼ਨਲ ਹਾਈਵੇ ਦੀ ਰਕਮ ਹੜੱਪਣ ਦੇ ਦੋਸ਼ 'ਚ 6 ਖ਼ਿਲਾਫ਼ ਮਾਮਲਾ ਦਰਜ
. . .  1 day ago
ਕਰਤਾਰਪੁਰ ਲਾਂਘੇ ਦੇ ਉਦਘਾਟਨ ਮੌਕੇ ਆਮ ਸ਼ਰਧਾਲੂ ਵਜੋਂ ਆਉਣਗੇ ਮਨਮੋਹਨ ਸਿੰਘ : ਮਹਿਮੂਦ ਕੁਰੈਸ਼ੀ
. . .  1 day ago
ਬਾਰਾਮੁਲਾ 'ਚ ਅੱਤਵਾਦੀਆਂ ਨੇ ਇਕ ਜੂਲਰੀ ਸਟੋਰ ਨੂੰ ਬਣਾਇਆ ਨਿਸ਼ਾਨਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 31 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਜ਼ਿੰਮੇਵਾਰੀ ਤੋਂ ਭੱਜਣਾ ਆਸਾਨ ਹੈ ਪਰ ਗ਼ੈਰ-ਜ਼ਿੰਮੇਵਾਰੀ ਦੇ ਸਿੱਟਿਆਂ ਤੋਂ ਬਚਣਾ ਅਸੰਭਵ ਹੈ। -ਜੋਜੀਆ ਚਾਰਲਸ

ਖੇਡ ਸੰਸਾਰ

ਐਸ਼ੇਜ਼ ਲੜੀ : ਇੰਗਲੈਂਡ ਨੇ ਆਖ਼ਰੀ ਟੈਸਟ 135 ਦੌੜਾਂ ਨਾਲ ਜਿੱਤਿਆ

ਲੰਡਨ, 15 ਸਤੰਬਰ (ਏਜੰਸੀ)- ਇੰਗਲੈਂਡ ਨੇ ਪਹਿਲਾਂ ਬੱਲੇਬਾਜ਼ੀ ਤੇ ਫਿਰ ਗੇਂਦਬਾਜ਼ਾਂ ਦੇ ਸ਼ਾਨਦਾਰ ਪ੍ਰਦਰਸ਼ਨ ਦੇ ਦਮ 'ਤੇ ਆਸਟ੍ਰੇਲੀਆ ਨੂੰ 135 ਦੌੜਾਂ ਨਾਲ ਹਰਾ ਕੇ ਐਸ਼ੇਜ਼ ਲੜੀ ਦਾ 5ਵਾਂ ਤੇ ਆਖ਼ਰੀ ਟੈਸਟ ਮੈਚ 'ਚ ਸ਼ਾਨਦਾਰ ਜਿੱਤ ਦਰਜ ਕੀਤੀ | ਹਾਲਾਂਕਿ ਪਿਛਲੀ ਵਾਰ ਦੇ ਐਸ਼ੇਜ਼ ਚੈਂਪੀਅਨ ਆਸਟ੍ਰੇਲੀਆ ਦਾ ਟ੍ਰਾਫੀ 'ਤੇ ਕਬਜ਼ਾ ਬਰਕਰਾਰ ਰਿਹਾ, ਕਿਉਂਕਿ ਮੌਜੂਦਾ ਲੜੀ 2-2 ਨਾਲ ਡਰਾਅ ਹੋ ਗਈ | ਇੰਗਲੈਂਡ ਨੂੰ ਮੈਚ ਜਿਤਾਉਣ 'ਚ ਅਹਿਮ ਭੂਮਿਕਾ ਨਿਭਾਉਣ ਵਾਲੇ ਤੇਜ਼ ਗੇਂਦਬਾਜ਼ ਜੋਫਰਾ ਆਰਚਰ ਨੂੰ 'ਮੈਨ ਆਫ਼ ਦੀ ਮੈਚ' ਐਲਾਨਿਆ ਗਿਆ, ਜਦੋਂਕਿ ਲੜੀ ਦੌਰਾਨ ਮਾਨਚੈਸਟਰ ਟੈਸਟ ਆਪਣੇ ਦਮ 'ਤੇ ਜਿਤਾਉਣ ਵਾਲੇ ਤੇ ਲੜੀ 'ਚ ਸ਼ਾਨਦਾਰ ਹਰਫਨਮੌਲਾ ਪ੍ਰਦਰਸ਼ਨ ਕਰਨ ਵਾਲੇ ਬੈਨ ਸਟੋਕਸ ਨੂੰ 'ਮੈਨ ਆਫ਼ ਦੀ ਸੀਰੀਜ਼' ਐਲਾਨਿਆ ਗਿਅ | ਇੰਗਲੈਂਡ ਨੇ ਦੂਜੀ ਪਾਰੀ ਦੇ ਆਧਾਰ 'ਤੇ ਆਸਟ੍ਰੇਲੀਆ ਨੂੰ ਜਿੱਤ ਲਈ 398 ਦੌੜਾਂ ਦਾ ਟੀਚਾ ਦਿੱਤਾ ਸੀ | ਦੂਜੀ ਪਾਰੀ 'ਚ ਵਿਸ਼ਾਲ ਸਕੌਰ ਦਾ ਪਿੱਛਾ ਕਰਨ ਉਤਰੀ ਆਸਟ੍ਰੇਲੀਆ ਦੀ ਸ਼ੁਰੂਆਤ ਇਕ ਵਾਰ ਫਿਰ ਖ਼ਰਾਬ ਰਹੀ, ਤੇ ਉਸ ਦੇ ਸਲਾਮੀ ਬੱਲੇਬਾਜ਼ਾਂ ਮਾਰਕੁਸ ਹੈਰਿਸ ਤੇ ਡੇਵਿਡ ਵਾਰਨਰ ਨੂੰ ਇੰਗਲੈਂਡ ਦੇ ਤੇਜ਼ ਗੇਂਦਬਾਜ਼ ਨੇ ਸਟੂਅਰਟ ਬਰਾਡ ਨੇ ਕ੍ਰਮਵਾਰ 9 ਤੇ 11 ਦੌੜਾਂ ਦੇ ਨਿੱਜੀ ਸਕੌਰ 'ਤੇ ਪਵੇਲੀਅਨ ਦਾ ਰਾਹ ਦਿਖਾ ਦਿੱਤਾ | ਮਾਰਨਸ ਲੈਬੁਸੈਗਨੇ (14) ਨੂੰ ਜੈਕ ਲੀਚ ਨੇ ਬੇਅਰਸਟੋ ਦੇ ਹੱਥੋਂ ਕੈਚ ਆਊਟ ਕਰਵਾਇਆ | ਪਿਛਲੀ ਹਰੇਕ ਪਾਰੀ 'ਚ ਇੰਗਲੈਂਡ ਦੇ ਗੇਂਦਬਾਜ਼ਾਂ ਲਈ ਸਿਰਦਰਦੀ ਬਣੇ ਸਟੀਵਨ ਸਮਿਥ (23) ਨੂੰ ਸਟੂਅਰਟ ਬਰਾਡ ਨੇ ਬੇਅਰਸਟੋ ਹੱਥੋਂ ਆਊਟ ਕਰਵਾ ਕੇ ਵਿਰੋਧੀ ਖੇਮੇ 'ਚ ਬੇਚੈਨੀ ਦਾ ਆਲਮ ਪੈਦਾ ਕਰ ਦਿੱਤਾ | ਆਸਟ੍ਰੇਲੀਆ ਵਲੋਂ ਮੈਥੀਊ ਵੇਡ ਨੇ 117 ਦੌੜਾਂ ਦੀ ਸ਼ਾਨਦਾਰ ਸੈਂਕੜੇ ਵਾਲੀ ਪਾਰੀ ਖੇਡੀ | ਮੈਥੀਊ ਵੇਡ ਤੋਂ ਬਾਅਦ ਕੋਈ ਵੀ ਕੰਗਾਰੂ ਬੱਲੇਬਾਜ਼ ਟਿਕ ਕੇ ਨਹੀਂ ਖੇਡ ਸਕਿਆ ਤੇ ਪੂਰੀ ਟੀਮ 263 ਦੌੜਾਂ 'ਤੇ ਆਊਟ ਹੋ ਗਈ |

ਸੌਰਭ ਵਰਮਾ ਨੇ ਜਿੱਤਿਆ ਵੀਅਤਨਾਮ ਓਪਨ ਦਾ ਿਖ਼ਤਾਬ

ਹੋ ਚੀ ਮਿਨ ਸਿਟੀ, 15 ਸਤੰਬਰ (ਏਜੰਸੀ)- ਭਾਰਤੀ ਬੈਡਮਿੰਟਨ ਖਿਡਾਰੀ ਸੌਰਭ ਵਰਮਾ ਨੇ ਵੀਅਤਨਾਮ ਓਪਨ ਬੀ.ਡਬਲਯੂ.ਐਫ. ਟੂਰ ਸੁਪਰ 100 ਟੂਰਨਾਮੈਂਟ ਦੇ ਪੁਰਸ਼ ਸਿੰਗਲ ਫਾਈਨਲ 'ਚ ਚੀਨ ਦੇ ਸਨ ਫੀ ਜਿਆਂਗ ਨੂੰ ਹਰਾ ਕੇ ਿਖ਼ਤਾਬ ਆਪਣੇ ਨਾਂਅ ਕਰ ਲਿਆ | ਟੂਰਨਾਮੈਂਟ 'ਚ ਦੂਸਰੇ ਨੰਬਰ ...

ਪੂਰੀ ਖ਼ਬਰ »

ਪੰਕਜ ਅਡਵਾਨੀ ਨੇ ਜਿੱਤਿਆ 22ਵਾਂ ਵਿਸ਼ਵ ਬਿਲੀਅਰਡਸ ਿਖ਼ਤਾਬ

ਸਭ ਤੋਂ ਵੱਧ ਵਿਸ਼ਵ ਕਿਊ ਿਖ਼ਤਾਬ ਜਿੱਤਣ ਵਾਲੇ ਖਿਡਾਰੀ ਬਣੇ

ਮੰਡਾਲੇ (ਮਿਆਂਮਾਰ), 15 ਸਤੰਬਰ (ਏਜੰਸੀ)- ਭਾਰਤ ਦੇ ਸਟਾਰ ਬਿਲੀਅਰਡ ਖਿਡਾਰੀ ਪੰਕਜ ਅਡਵਾਣੀ ਨੇ ਇਥੇ ਲਗਾਤਾਰ ਚੌਥੇ ਆਈ.ਬੀ.ਐਸ.ਐਫ. ਵਿਸ਼ਵ ਬਿਲੀਅਰਡਸ ਿਖ਼ਤਾਬ 'ਤੇ ਕਬਜ਼ਾ ਕਰਦਿਆਂ ਕੈਰੀਅਰ ਦਾ 22ਵਾਂ ਵਿਸ਼ਵ ਿਖ਼ਤਾਬ ਹਾਸਲ ਕੀਤਾ ਹੈ | ਬਿਲੀਅਰਡ ਦੇ ਛੋਟੇ ਰੂਪ 'ਚ ਇਹ 34 ...

ਪੂਰੀ ਖ਼ਬਰ »

ਵਿਸ਼ਵ ਚੈਂਪੀਅਨਸ਼ਿਪ

ਭਾਰਤੀ ਗ੍ਰੀਕੋ ਰੋਮਨ ਪਹਿਲਵਾਨਾਂ ਦਾ ਖ਼ਰਾਬ ਪ੍ਰਦਰਸ਼ਨ ਜਾਰੀ

ਨੂਰ-ਸੁਲਤਾਨ (ਕਜ਼ਾਕਿਸਤਾਨ), 15 ਸਤੰਬਰ (ਏਜੰਸੀ)- ਰਵੀ ਨੇ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ 'ਚ ਭਾਰਤ ਵਲੋਂ ਪਹਿਲੀ ਜਿੱਤ ਦਰਜ ਕੀਤੀ ਪਰ ਇਸ ਤੋਂ ਬਾਅਦ ਉਨ੍ਹਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ, ਜਿਸ ਨਾਲ ਐਤਵਾਰ ਨੂੰ ਵੀ ਇਥੇ ਦੇਸ਼ ਦੇ ਗ੍ਰੀਕੋ ਰੋਮਨ ਪਹਿਲਵਾਨਾਂ ਦਾ ...

ਪੂਰੀ ਖ਼ਬਰ »

ਭਾਰਤ ਤੇ ਦੱਖਣੀ ਅਫ਼ਰੀਕਾ ਵਿਚਾਲੇ ਪਹਿਲਾ ਟੀ-20 ਮੈਚ ਬਾਰਿਸ਼ ਕਾਰਨ ਰੱਦ

ਧਰਮਸ਼ਾਲਾ, 15 ਸਤੰਬਰ (ਏਜੰਸੀ)- ਭਾਰਤ ਤੇ ਦੱਖਣੀ ਅਫ਼ਰੀਕਾ ਵਿਚਕਾਰ ਕੌਮਾਂਤਰੀ ਟੀ-20 ਲੜੀ ਦਾ ਪਹਿਲਾ ਮੈਚ ਬਾਰਿਸ਼ ਕਾਰਨ ਰੱਦ ਕਰਨਾ ਪਿਆ | ਇਹ ਮੈਚ ਧਰਮਸ਼ਾਲਾ ਦੇ ਹਿਮਾਚਲ ਪ੍ਰਦੇਸ਼ ਕ੍ਰਿਕਟ ਐਸੋਸੀਏਸ਼ਨ ਸਟੇਡੀਅਮ 'ਚ ਹੋਣਾ ਸੀ ਪਰ ਲਗਾਤਾਰ ਹੋਈ ਬਾਰਿਸ਼ ਕਾਰਨ ਟਾਸ ...

ਪੂਰੀ ਖ਼ਬਰ »

ਕੀਨੀਆ ਦੇ ਕਾਮਵਰੋਰ ਨੇ ਹਾਫ਼ ਮੈਰਾਥਨ 'ਚ ਬਣਾਇਆ ਵਿਸ਼ਵ ਰਿਕਾਰਡ

ਪੈਰਿਸ, 15 ਸਤੰਬਰ (ਏਜੰਸੀ)- ਕੀਨੀਆ ਦੇ ਜੈਫਰੀ ਕਿਪਸਾਂਗ ਕਾਮਵਰੋਰ ਨੇ ਕੋਪਨਹੇਗਨ ਹਾਫ਼ ਮੈਰਾਥਨ 'ਚ 58 ਮਿੰਟ 01 ਸਕਿੰਟ ਦੇ ਸਮੇਂ ਨਾਲ ਪੁਰਸ਼ ਵਰਗ 'ਚ ਵਿਸ਼ਵ ਰਿਕਾਰਡ ਬਣਾਇਆ | ਕਾਮਵਰੋਰ ਨੇ ਪਿਛਲੇ ਸਾਲ ਵੇਲੇਂਸੀਆ 'ਚ ਆਪਣੇ ਹਮਵਤਨ ਅਬਰਾਹਮ ਕਿਪਤੁਮ ਦੇ 58 ਮਿੰਟ 18 ਸਕਿੰਟ ...

ਪੂਰੀ ਖ਼ਬਰ »

ਕੌਸ਼ਲ ਨੇ ਮਿਆਂਮਾਰ ਇੰਟਰਨੈਸ਼ਨਲ ਸੀਰੀਜ਼ ਦਾ ਜਿੱਤਿਆ ਿਖ਼ਤਾਬ

ਯੰਗੂਨ, 15 ਸਤੰਬਰ (ਏਜੰਸੀ)- ਭਾਰਤੀ ਬੈਡਮਿੰਟਨ ਖਿਡਾਰੀ ਕੌਸ਼ਲ ਧਰਮਾਮੇਰ ਨੇ ਇਥੇ ਿਖ਼ਤਾਬੀ ਮੁਕਾਬਲੇ 'ਚ ਪਿਛੜਨ ਤੋਂ ਬਾਅਦ ਵਾਪਸੀ ਕਰਦੇ ਹੋਏ ਇੰਡੋਨੇਸ਼ੀਆ ਦੇ ਕੇਰੋਨੋ ਨੂੰ ਹਰਾ ਕੇ ਮਿਆਂਮਾਰ ਇੰਟਰਨੈਸ਼ਨਲ ਸੀਰੀਜ਼ ਦਾ ਪੁਰਸ ਸਿੰਗਲ ਦਾ ਿਖ਼ਤਾਬ ਆਪਣੇ ਨਾਂਅ ਕਰ ...

ਪੂਰੀ ਖ਼ਬਰ »

ਲਾ ਲੀਗਾ : ਬਾਰਸੀਲੋਨਾ ਦੀ ਜਿੱਤ 'ਚ ਚਮਕੇ 16 ਸਾਲ ਦੇ ਅਨਸੁ ਫਾਤੀ

ਮੈਡਿ੍ਡ, 15 ਸਤੰਬਰ (ਏਜੰਸੀ)- ਲਾ ਲੀਗਾ ਫੁੱਟਬਾਲ ਲੀਗ ਦੌਰਾਨ ਬਾਰਸੀਲੋਨਾ ਨੇ ਵਾਲੇਂਸੀਆ ਿਖ਼ਲਾਫ਼ 5-2 ਨਾਲ ਜਿੱਤ ਦਰਜ ਕੀਤੀ | ਵਾਲੇਂਸੀਆ ਿਖ਼ਲਾਫ਼ ਜਿੱਤ ਦੇ ਹੀਰੋ ਰਹੇ ਬਾਰਸੀਲੋਨਾ ਦੇ 16 ਸਾਲ ਦੇ ਲੈਫਟ ਵਿੰਗਰ ਅਨਸੁ ਫਾਤੀ, ਜਿਸ ਨੇ ਮੈਚ ਦੇ ਦੂਸਰੇ ਮਿੰਟ 'ਚ ਹੀ ਗੋਲ ...

ਪੂਰੀ ਖ਼ਬਰ »

ਜਸਪ੍ਰੀਤ ਸਿੰਘ ਬਰਾੜ ਨੇ ਜੈਵਲਿਨ 'ਚ ਜਿੱਤਿਆ ਸੋਨ ਤਗਮਾ

ਪਟਿਆਲਾ, 15 ਸਤੰਬਰ (ਚਹਿਲ)- ਭਾਰਤੀ ਅਥਲੈਟਿਕਸ ਐਸੋਸੀਏਸ਼ਨ ਦੀ ਸਰਪ੍ਰਸਤੀ 'ਚ ਕਰਵਾਈ ਜਾ ਰਹੀ ਉੱਤਰੀ ਜ਼ੋਨ ਅਥਲੈਟਿਕਸ ਚੈਂਪੀਅਨਸ਼ਿਪ 'ਚ ਪੰਜਾਬੀ ਅਥਲੀਟ ਜਸਪ੍ਰੀਤ ਸਿੰਘ ਬਰਾੜ ਨੇ ਜੈਵਲਿਨ ਸੁੱਟਣ 'ਚ ਸੋਨ ਤਗਮਾ ਜਿੱਤਣ ਦਾ ਮਾਣ ਪ੍ਰਾਪਤ ਕੀਤਾ ਹੈ | ਕੋਚ ਬਿਕਰਮਜੀਤ ...

ਪੂਰੀ ਖ਼ਬਰ »

10ਵੀਂ ਪੰਜਾਬ ਸਟੇਟ ਡੈਫ ਬੈਡਮਿੰਟਨ ਚੈਂਪੀਅਨਸ਼ਿਪ

ਪਟਿਆਲਾ ਬਣਿਆ ਓਵਰਆਲ ਚੈਂਪੀਅਨ

ਜਲੰਧਰ, 15 ਸਤੰਬਰ (ਜਤਿੰਦਰ ਸਾਬੀ)- ਪੰਜਾਬ ਸਟੇਟ ਡੈਫ ਬੈਡਮਿੰਟਨ ਚੈਂਪੀਅਨਸ਼ਿਪ ਜੋ ਪੰਜਾਬ ਰਾਜ ਡੈਫ ਐਾਡ ਡੰਬ ਐਸੋਸੀਏਸ਼ਨ ਵਲੋਂ ਹੰਸ ਰਾਜ ਸਟੇਡੀਅਮ ਜਲੰਧਰ ਵਿਖੇ ਕਰਵਾਈ ਗਈ, ਦੇ ਸੀਨੀਅਰ ਮਰਦਾਂ ਦੇ ਵਰਗ 'ਚ ਮਨਿੰਦਰ ਜਲੰਧਰ ਨੇ ਪਹਿਲਾ, ਈਸ਼ ਜੈਨ ਜਲੰਧਰ ਨੇ ਦੂਜਾ, ...

ਪੂਰੀ ਖ਼ਬਰ »

ਗੋਇੰਦਵਾਲ ਸਾਹਿਬ ਦੇ ਸਾਲਾਨਾ ਜੋੜ ਮੇਲੇ ਮੌਕੇ 7ਵਾਂ ਖੇਡ ਮੇਲਾ

ਗੋਇੰਦਵਾਲ ਸਾਹਿਬ, 15 ਸਤੰਬਰ (ਵਰਿੰਦਰ ਸਿੰਘ ਰੰਧਾਵਾ)- ਗੋਇੰਦਵਾਲ ਸਾਹਿਬ ਦੇ ਸਾਲਾਨਾ ਜੋੜ ਮੇਲੇ ਮੌਕੇ ਗੁਰੂ ਅਮਰਦਾਸ ਸਪਰੋਟਸ ਕਲੱਬ ਵਲੋਂ 7ਵਾਂ ਇਕ ਰੋਜ਼ਾ ਖੇਡ ਮੇਲਾ ਕਰਵਾਇਆ ਗਿਆ | ਪੁਰਸ਼ਾਂ ਦੀ ਪੰਜਾਬ ਸਟਾਈਲ ਕਬੱਡੀ ਦਾ ਫਾਈਨਲ ਮੁਕਾਬਲਾ ਗੁਰਦਾਸਪੁਰ ਅਤੇ ...

ਪੂਰੀ ਖ਼ਬਰ »

- ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ -

ਕਵਿੰਦਰ ਬਿਸ਼ਟ ਅੰਤਿਮ 16 'ਚ, ਬਿ੍ਜੇਸ਼ ਯਾਦਵ ਬਾਹਰ

ਕਵਿੰਦਰ ਦੇ ਪੰਚਾਂ ਨਾਲ ਚੀਨੀ ਮੁੱਕੇਬਾਜ਼ ਦਾ ਚਿਹਰਾ ਹੋਇਆ ਲਹੂ-ਲੁਹਾਨ

ਇਕਤੇਰਿਨਬਰਗ (ਰੂਸ), 15 ਸਤੰਬਰ (ਏਜੰਸੀ)- ਏਸ਼ੀਆਈ ਚਾਂਦੀ ਦਾ ਤਗਮਾ ਜੇਤੂ ਕਵਿੰਦਰ ਸਿੰਘ ਬਿਸ਼ਟ (57 ਕਿੱਲੋ) ਨੇ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ 'ਚ ਸਖ਼ਤ ਮੁਕਾਬਲੇ ਦੌਰਾਨ ਚੀਨ ਦੇ ਮੁੱਕੇਬਾਜ਼ ਚੇਨਾ ਜ਼ਿਹਾਓ ਨੂੰ ਹਰਾ ਕੇ ਪ੍ਰੀ ਕੁਆਰਟਰ ਫਾਈਨਲ 'ਚ ਜਗ੍ਹਾ ਪੱਕੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX