ਤਾਜਾ ਖ਼ਬਰਾਂ


ਸੜਕ ਹਾਦਸੇ ਵਿਚ ਪ੍ਰਵਾਸੀ ਮਜ਼ਦੂਰ ਦੀ ਮੌਤ ਤੋਂ ਰੋਹ ਵਿਚ ਆਏ ਵੱਡੀ ਗਿਣਤੀ ਪ੍ਰਵਾਸੀ ਮਜ਼ਦੂਰਾਂ ਨੇ ਮੁੱਖ ਮਾਰਗ ਕੀਤਾ ਜਾਮ
. . .  about 1 hour ago
ਮੁੱਲਾਂਪੁਰ ਗਰੀਬਦਾਸ, 20 ਅਕਤੂਬਰ (ਦਿਲਬਰ ਸਿੰਘ ਖੈਰਪੁਰ) - ਸੜਕ ਹਾਦਸੇ ਵਿਚ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ ਤੋਂ ਰੋਹ ਵਿਚ ਵੱਡੀ ਗਿਣਤੀ ਪ੍ਰਵਾਸੀਆਂ ਨੇ ਮੁੱਲਾਂਪੁਰ ਗਰੀਬਦਾਸ ਵਿਖੇ ਚੰਡੀਗੜ੍ਹ - ਬੱਦੀ - ਕੁਰਾਲੀ ਮੁੱਖ ਮਾਰਗ ਘੰਟਾ ਭਰ ਜਾਮ ਰੱਖਿਆ। ਮ੍ਰਿਤਕ ਦੀ ਲਾਸ਼ ਸੜਕ 'ਤੇ ਰੱਖ ਕੇ ਜਾਮ ਕਰਨ ਵਾਲੇ...
ਅੰਤਰਰਾਸ਼ਟਰੀ ਨਗਰ ਕੀਰਤਨ ਨੇ ਜ਼ਿਲ੍ਹਾ ਸੰਗਰੂਰ 'ਚ ਪ੍ਰਵੇਸ਼ ਕੀਤਾ
. . .  about 2 hours ago
ਲੌਂਗੋਵਾਲ, 20 ਅਕਤੂਬਰ (ਵਿਨੋਦ ਖੰਨਾ) – ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਨਨਕਾਣਾ ਸਾਹਿਬ ਤੋਂ ਆਰੰਭ ਹੋਇਆ ਅੰਤਰ ਰਾਸ਼ਟਰੀ ਨਗਰ ਕੀਰਤਨ ਅੱਜ ਸੰਗਰੂਰ ਜ਼ਿਲ੍ਹੇ ਵਿਚ ਪ੍ਰਵੇਸ਼ ਕਰ ਗਿਆ ਹੈ। ਸੰਗਰੂਰ ਜ਼ਿਲ੍ਹੇ ਦੇ ਪਹਿਲੇ ਪੜਾਅ ਅਤੇ 52 ਸ਼ਹੀਦਾਂ ਦੀ ਪਾਵਨ ਧਰਤੀ...
ਅੱਤਵਾਦੀ ਘੁਸਪੈਠ ਦੇ ਲਈ ਨਵੇਂ-ਨਵੇਂ ਤਰੀਕਿਆਂ ਦੀ ਕਰ ਰਹੇ ਹਨ ਵਰਤੋਂ : ਫ਼ੌਜ ਮੁਖੀ
. . .  about 4 hours ago
ਨਵੀਂ ਦਿੱਲੀ, 20 ਅਕਤੂਬਰ- ਫ਼ੌਜ ਮੁਖੀ ਜਨਰਲ ਬਿਪਿਨ ਰਾਵਤ ਨੇ ਇਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਮਕਬੂਜ਼ਾ ਕਸ਼ਮੀਰ ਦੇ ਅੰਦਰ ਸਥਿਤ ਅੱਤਵਾਦੀ ...
ਨਹੀ ਰਹੇ ਹਿਸਾਰ ਖੇਤੀਬਾੜੀ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ. ਦੇਵ ਰਾਜ ਭੂੰਬਲਾ
. . .  about 5 hours ago
ਪੋਜੇਵਾਲ ਸਰਾਂ, 20 ਅਕਤੂਬਰ (ਨਵਾਂਗਰਾਈਂ) - ਕੰਢੀ ਦੇ ਇਸ ਇਲਾਕੇ ਦੇ ਮਾਣ ਤੇ ਨਾਮਵਰ ਸ਼ਖ਼ਸੀਅਤ ਤੇ ਹਿਸਾਰ ਖੇਤੀਬਾੜੀ ਯੂਨੀਵਰਸਿਟੀ ...
ਲੱਖਾਂ ਦੇ ਸੋਨੇ ਸਮੇਤ 2 ਵਿਅਕਤੀ ਗ੍ਰਿਫ਼ਤਾਰ
. . .  about 5 hours ago
ਹੈਦਰਾਬਾਦ, 20 ਅਕਤੂਬਰ- ਕਸਟਮ ਵਿਭਾਗ ਦੀ ਏਅਰ ਇੰਟੇਲੀਜੈਂਸੀ ਯੂਨਿਟ ਨੇ ਹੈਦਰਾਬਾਦ ਦੇ ਰਾਜੀਵ ਗਾਂਧੀ ਅੰਤਰਰਾਸ਼ਟਰੀ ਹਵਾਈ ...
ਜਲਾਲਾਬਾਦ ਜ਼ਿਮਨੀ ਚੋਣਾਂ : ਫ਼ੈਕਟਰੀਆਂ/ਦੁਕਾਨਾਂ ਅਤੇ ਵਪਾਰਕ ਇਕਾਈਆਂ 'ਚ ਕੰਮ ਕਰਦੇ ਕਿਰਤੀਆਂ ਲਈ ਪੇਡ ਛੁੱਟੀ ਦਾ ਐਲਾਨ
. . .  about 5 hours ago
ਫ਼ਾਜ਼ਿਲਕਾ, 20 ਅਕਤੂਬਰ (ਪ੍ਰਦੀਪ ਕੁਮਾਰ) : ਵਿਧਾਨ ਸਭਾ ਹਲਕਾ-79 ਜਲਾਲਾਬਾਦ 'ਚ 21 ਅਕਤੂਬਰ ਸੋਮਵਾਰ ਨੂੰ ਹੋ ਰਹੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਹਲਕਾ ਜਲਾਲਾਬਾਦ 'ਚ ਸਥਿਤ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਵਿੱਦਿਅਕ ਅਦਾਰਿਆਂ 'ਚ ...
ਨਾਭਾ ਦੀ ਜ਼ਿਲ੍ਹਾ ਜੇਲ੍ਹ 'ਚ ਇੱਕ ਬਜ਼ੁਰਗ ਹਵਾਲਾਤੀ ਵੱਲੋਂ ਖ਼ੁਦਕੁਸ਼ੀ
. . .  about 6 hours ago
ਨਾਭਾ, 20 ਅਕਤੂਬਰ (ਅਮਨਦੀਪ ਸਿੰਘ ਲਵਲੀ)- ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ 'ਚ ਇੱਕ ਬਜ਼ੁਰਗ ਹਵਾਲਾਤੀ ਵੱਲੋਂ ਗਲ 'ਚ ਫਾਹਾ ਲੈ ਦਰਖਤ ਨਾਲ ਲਟਕ...
ਮਕਬੂਜ਼ਾ ਕਸ਼ਮੀਰ 'ਚ ਭਾਰਤੀ ਫ਼ੌਜ ਦੀ ਕਾਰਵਾਈ ਤੋਂ ਬੌਖਲਾਇਆ ਪਾਕਿ, ਭਾਰਤੀ ਡਿਪਟੀ ਹਾਈ ਕਮਿਸ਼ਨ ਨੂੰ ਕੀਤਾ ਤਲਬ
. . .  about 5 hours ago
ਇਸਲਾਮਾਬਾਦ, 20 ਅਕਤੂਬਰ- ਮਕਬੂਜ਼ਾ ਕਸ਼ਮੀਰ 'ਚ ਭਾਰਤੀ ਫ਼ੌਜ ਵੱਲੋਂ ਅੱਤਵਾਦੀ ਲਾਂਚ ਪੈਡ 'ਤੇ ਹਮਲਾ ਕਰਨ ਤੋਂ ਬਾਅਦ ...
ਹਰਿਆਣਾ ਵਿਧਾਨਸਭਾ ਚੋਣਾਂ : ਪੋਲਿੰਗ ਸਟੇਸ਼ਨਾਂ ਦੇ ਲਈ ਰਵਾਨਾ ਹੋਇਆ ਚੋਣ ਅਮਲਾ
. . .  about 6 hours ago
ਚੰਡੀਗੜ੍ਹ, 20 ਅਕਤੂਬਰ- ਕੱਲ੍ਹ ਹੋਣ ਵਾਲੀ ਹਰਿਆਣਾ ਵਿਧਾਨ ਸਭਾ ਚੋਣਾਂ ਦੇ ਲਈ ਅੰਬਾਲਾ 'ਚ ਚੋਣ ਅਮਲਾ...
ਬੇਰੁਜ਼ਗਾਰ ਬੀ.ਐਡ ਅਧਿਆਪਕਾਂ ਨੇ ਸਿੱਖਿਆ ਮੰਤਰੀ ਦਾ ਪੁਤਲਾ ਫੂਕ ਕੇ ਕਾਲੀ ਦੀਵਾਲੀ ਮਨਾਉਣ ਦਾ ਕੀਤਾ ਐਲਾਨ
. . .  about 6 hours ago
ਸੰਗਰੂਰ, 20 ਅਕਤੂਬਰ (ਧੀਰਜ ਪਸ਼ੋਰੀਆ)- ਤਕਰੀਬਨ ਸਵਾ ਮਹੀਨੇ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ 'ਚ ਪੱਕਾ ਮੋਰਚਾ ਲਗਾਈ ਬੈਠੇ ਬੇਰੁਜ਼ਗਾਰ ...
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਖ਼ਰਾਬ ਰੌਸ਼ਨੀ ਦੇ ਚੱਲਦਿਆਂ ਰੁਕਿਆ ਮੈਚ
. . .  about 7 hours ago
ਮੌਸਮ ਵਿਭਾਗ ਵੱਲੋਂ ਮਹਾਰਾਸ਼ਟਰ 'ਚ ਮੀਂਹ ਦਾ ਅਲਰਟ ਕੀਤਾ ਜਾਰੀ
. . .  about 7 hours ago
ਮੁੰਬਈ, 20 ਅਕਤੂਬਰ- ਮੌਸਮ ਵਿਭਾਗ ਨੇ ਚਿਤਾਵਨੀ ਜਾਰੀ ਕਰਦਿਆਂ ਕਿਹਾ ਕਿ 21 ਅਤੇ 22 ਅਕਤੂਬਰ ਨੂੰ ਮਹਾਰਾਸ਼ਟਰ ਦੇ ਰਾਏਗੜ੍ਹ ਦੇ ਕਈ ਇਲਾਕਿਆਂ 'ਚ ...
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਤੀਸਰੇ ਦਿਨ ਭਾਰਤ ਨੇ 498/9 'ਤੇ ਪਾਰੀ ਦਾ ਕੀਤਾ ਐਲਾਨ
. . .  about 8 hours ago
ਜੰਮੂ-ਕਸ਼ਮੀਰ 'ਚ ਸਰਹੱਦ 'ਤੇ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਰੱਖਿਆ ਮੰਤਰੀ ਨੇ ਫ਼ੌਜ ਮੁਖੀ ਨਾਲ ਕੀਤੀ ਗੱਲਬਾਤ
. . .  about 8 hours ago
ਨਵੀਂ ਦਿੱਲੀ, 20 ਅਕਤੂਬਰ- ਜੰਮੂ ਕਸ਼ਮੀਰ ਦੇ ਤੰਗਧਾਰ ਸੈਕਟਰ 'ਚ ਅੱਜ ਪਾਕਿਸਤਾਨ ਫ਼ੌਜ ਵੱਲੋਂ ਕੀਤੀ ਜੰਗਬੰਦੀ ਦੀ ਉਲੰਘਣਾ ਤੋਂ ਬਾਅਦ ਸਰਹੱਦ 'ਤੇ ਮੌਜੂਦਾ ਹਾਲਤਾਂ...
ਦੋ ਯੂਨੀਅਨਾਂ ਵੱਲੋਂ 22 ਅਕਤੂਬਰ ਨੂੰ ਹੜਤਾਲ ਦਾ ਐਲਾਨ
. . .  about 8 hours ago
ਨਵੀਂ ਦਿੱਲੀ, 20 ਅਕਤੂਬਰ- ਮੋਦੀ ਸਰਕਾਰ ਵੱਲੋਂ ਬੈਂਕਾਂ ਦੇ ਕੀਤੇ ਰਲੇਵੇਂ ਦੇ ਖ਼ਿਲਾਫ਼ ਦੋ ਯੂਨੀਅਨਾਂ ਨੇ 22 ਅਕਤੂਬਰ ਨੂੰ 24 ਘੰਟਿਆਂ ਦੀ ਹੜਤਾਲ ਦਾ ਐਲਾਨ ਕੀਤਾ ਹੈ। ਅਜਿਹੀ ਸਥਿਤੀ 'ਚ ਅਗਲੇ ਹਫ਼ਤੇ ਬੈਂਕਾਂ ...
ਰੱਖਿਆ ਮੰਤਰੀ ਵੱਲੋਂ ਉਪ ਰਾਸ਼ਟਰਪਤੀ ਨਾਲ ਮੁਲਾਕਾਤ
. . .  about 9 hours ago
ਭਾਰਤੀ ਫ਼ੌਜ ਨੇ ਪਾਕਿਸਤਾਨੀ ਫ਼ੌਜ 5 ਜਵਾਨਾਂ ਨੂੰ ਕੀਤਾ ਢੇਰ, ਕਈ ਅੱਤਵਾਦੀ ਠਿਕਾਣੇ ਵੀ ਕੀਤੇ ਤਬਾਹ
. . .  about 9 hours ago
ਖੰਨਾ 'ਚ ਚੋਰਾਂ ਨੇ 7 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ
. . .  about 9 hours ago
ਪਿੰਡ ਸੁਲਤਾਨੀ ਵਾਸੀਆਂ ਤੇ ਕਿਸਾਨ ਜਥੇਬੰਦੀਆਂ ਨੇ ਥਾਣਾ ਦੋਰਾਂਗਲਾ ਸਾਹਮਣੇ ਲਗਾਇਆ ਅਣਮਿਥੇ ਸਮੇਂ ਲਈ ਧਰਨਾ
. . .  1 minute ago
ਜਲਾਲਾਬਾਦ ਜ਼ਿਮਨੀ ਚੋਣਾਂ : ਪੁਲਿਸ ਮੁਲਾਜ਼ਮਾਂ ਸਮੇਤ ਬੀ.ਐੱਸ.ਐਫ ਅਤੇ ਪੀ.ਏ.ਪੀ ਜਵਾਨਾਂ ਦੀਆਂ ਕੰਪਨੀਆਂ ਦੀ ਹੋਈ ਤਾਇਨਾਤੀ
. . .  about 10 hours ago
ਭਾਰਤੀ ਫ਼ੌਜ ਨੇ ਮਕਬੂਜ਼ਾ ਕਸ਼ਮੀਰ 'ਚ ਮੌਜੂਦ ਚਾਰ ਅੱਤਵਾਦੀ ਪੈਡ ਕੀਤੇ ਤਬਾਹ
. . .  about 10 hours ago
ਮਕਬੂਜ਼ਾ ਕਸ਼ਮੀਰ 'ਚ ਸਥਿਤ ਅੱਤਵਾਦੀ ਕੈਂਪਾਂ 'ਤੇ ਭਾਰਤੀ ਫ਼ੌਜ ਨੇ ਕੀਤਾ ਹਮਲਾ
. . .  about 10 hours ago
ਸ਼ਹੀਦਾਂ ਦੀ ਯਾਦ 'ਚ ਅਜਨਾਲਾ 'ਚ ਪੁਲਿਸ ਵੱਲੋਂ ਕਰਵਾਈ ਗਈ ਮੈਰਾਥਨ ਦੌੜ
. . .  about 11 hours ago
ਮੁੱਖਮੰਤਰੀ ਯੋਗੀ ਨੂੰ ਮਿਲਣ ਪਹੁੰਚੇ ਕਮਲੇਸ਼ ਤਿਵਾਰੀ ਦੇ ਪਰਿਵਾਰਕ ਮੈਂਬਰ
. . .  about 11 hours ago
ਦਾਦੂਵਾਲ ਦੀ ਗ੍ਰਿਫ਼ਤਾਰੀ ਦਾ ਵਿਰੋਧ ਕਰਨ ਬਠਿੰਡਾ ਜਾ ਰਹੇ ਯੂਨਾਈਟਿਡ ਅਕਾਲੀ ਦਲ ਦੇ ਲੀਡਰ ਗ੍ਰਿਫ਼ਤਾਰ
. . .  about 10 hours ago
ਰੇਲ ਗੱਡੀ ਥੱਲੇ ਆਉਣ ਕਾਰਨ ਇਕ ਵਿਅਕਤੀ ਦੀ ਮੌਤ
. . .  about 12 hours ago
ਮੈਟਰੋ ਸਟੇਸ਼ਨ ਤੋਂ ਲੱਖਾਂ ਰੁਪਏ ਦੇ ਨਕਲੀ ਨੋਟ ਬਰਾਮਦ
. . .  about 12 hours ago
ਪ੍ਰਧਾਨ ਮੰਤਰੀ ਦੇ ਹੈਲੀਕਾਪਟਰ ਦੀਆਂ ਫ਼ੋਟੋਆਂ ਖਿੱਚਣ 'ਤੇ ਏ.ਟੀ.ਐੱਸ ਵੱਲੋਂ 2 ਵਿਅਕਤੀਆਂ ਤੋਂ ਪੁੱਛਗਿੱਛ
. . .  about 12 hours ago
ਜ਼ਮੀਨ ਖਿਸਕਣ ਕਾਰਨ 2 ਲੋਕ ਲਾਪਤਾ, 3 ਜ਼ਖਮੀ
. . .  about 12 hours ago
ਪੰਜਾਬ ਪੁਲਿਸ ਦੇ ਸ਼ਹੀਦ ਹੋਏ ਜਵਾਨਾ ਅਤੇ ਅਧਿਕਾਰੀਆਂ ਦੀ ਯਾਦ ਵਿਚ ਮੈਰਾਥਨ ਦੋੜ
. . .  about 13 hours ago
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ 'ਚ 2 ਜਵਾਨ ਸ਼ਹੀਦ
. . .  about 13 hours ago
ਪਿਉ ਨੇ ਦੋ ਧੀਆਂ ਦਾ ਕਤਲ ਕਰ ਕੇ ਖ਼ੁਦ ਨੂੰ ਵੀ ਮਾਰੀ ਗੋਲੀ
. . .  about 13 hours ago
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ, ਇੱਕ ਨਾਗਰਿਕ ਦੀ ਮੌਤ-3 ਜ਼ਖਮੀ
. . .  about 13 hours ago
ਰਾਸ਼ਟਰਪਤੀ ਰਾਮਾਨਥ ਕੋਵਿੰਦ ਨੇ ਫਿਲਪੀਨਜ਼ 'ਚ ਕੀਤੀ ਮਾਹਤਮਾ ਗਾਂਧੀ ਦੇ ਬੁੱਤ ਦੀ ਘੁੰਢ ਚੁਕਾਈ
. . .  about 14 hours ago
ਖਿਡਾਰੀਆਂ ਲਈ ਉਲੰਪਿਕ ਕੁਆਲੀਫਾਇਰਸ ਵਾਸਤੇ ਸਹਾਈ ਹੋਣਗੀਆਂ ਗਿਆ ਮਿਲਟਰੀ ਖੇਡਾਂ - ਬਾਕਸਿੰਗ ਕੋਚ ਪਾਟਿਲ
. . .  about 14 hours ago
ਕੌਮਾਂਤਰੀ ਨਗਰ ਕੀਰਤਨ ਦਾ ਬਰਨਾਲਾ ਪਹੁੰਚਣ 'ਤੇ ਨਿੱਘਾ ਸਵਾਗਤ
. . .  about 14 hours ago
ਦਿੱਲੀ 'ਚ ਹਾਫ਼ ਮੈਰਾਥਨ ਦਾ ਆਯੋਜਨ
. . .  1 minute ago
ਲੜਕੀ ਪੈਦਾ ਹੋਣ 'ਤੇ ਫ਼ੋਨ ਉੱਪਰ ਦਿੱਤਾ ਤਿੰਨ ਤਲਾਕ
. . .  about 15 hours ago
ਅੱਜ ਦਾ ਵਿਚਾਰ
. . .  about 15 hours ago
ਸੜਕ ਦੁਰਘਟਨਾ ਵਿਚ ਇਕ ਦੀ ਮੌਤ ਦੂਸਰਾ ਜ਼ਖ਼ਮੀ
. . .  about 1 hour ago
ਉਪ ਮਜਿਸਟਰੇਟ ਪਾਇਲ ਵੱਲੋਂ ਮਠਿਆਈ ਵਿਕ੍ਰੇਤਾਵਾਂ ਨੂੰ ਨਿਰਦੇਸ਼ ਜਾਰੀ
. . .  about 1 hour ago
ਘਨੌਰ ਪੁਲਿਸ ਨੇ ਫੜੀ 410 ਪੇਟੀਆਂ ਸ਼ਰਾਬ
. . .  1 day ago
ਜਲਾਲਾਬਾਦ ਜ਼ਿਮਨੀ ਚੋਣਾਂ ਵਿਚ 239 ਬੂਥ ਵਿਚੋਂ 104 ਬੂਥ ਸੰਵੇਦਨਸ਼ੀਲ ਘੋਸ਼ਿਤ
. . .  1 day ago
ਵਿਆਹੁਤਾ ਨੇ ਸਹੁਰਿਆਂ ਤੋਂ ਤੰਗ ਆ ਕੇ ਕੀਤੀ ਖ਼ੁਦਕੁਸ਼ੀ
. . .  1 day ago
550 ਸਾਲਾਂ ਪ੍ਰਕਾਸ਼ ਪੁਰਬ ਦੇ ਪ੍ਰਬੰਧਾਂ ਲਈ ਸਥਾਨਕ ਸਰਕਾਰਾਂ ਵਿਭਾਗ ਦੀਆਂ ਲੱਗੀਆਂ ਡਿਊਟੀਆਂ
. . .  1 day ago
ਕੇਂਦਰ ਸਰਕਾਰ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਭਾਰਤ ਰਤਨ ਦਾ ਦੇਵੇ ਦਰਜਾ -ਮੁਨੀਸ਼ ਤਿਵਾੜੀ
. . .  1 day ago
ਅੱਧਾ ਕਿੱਲੋ ਹੈਰੋਇਨ ਸਮੇਤ ਇਕ ਔਰਤ ਗ੍ਰਿਫ਼ਤਾਰ
. . .  1 day ago
ਨੈਸ਼ਨਲ ਹਾਈਵੇ ਦੀ ਰਕਮ ਹੜੱਪਣ ਦੇ ਦੋਸ਼ 'ਚ 6 ਖ਼ਿਲਾਫ਼ ਮਾਮਲਾ ਦਰਜ
. . .  1 day ago
ਕਰਤਾਰਪੁਰ ਲਾਂਘੇ ਦੇ ਉਦਘਾਟਨ ਮੌਕੇ ਆਮ ਸ਼ਰਧਾਲੂ ਵਜੋਂ ਆਉਣਗੇ ਮਨਮੋਹਨ ਸਿੰਘ : ਮਹਿਮੂਦ ਕੁਰੈਸ਼ੀ
. . .  1 day ago
ਬਾਰਾਮੁਲਾ 'ਚ ਅੱਤਵਾਦੀਆਂ ਨੇ ਇਕ ਜੂਲਰੀ ਸਟੋਰ ਨੂੰ ਬਣਾਇਆ ਨਿਸ਼ਾਨਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 31 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਜ਼ਿੰਮੇਵਾਰੀ ਤੋਂ ਭੱਜਣਾ ਆਸਾਨ ਹੈ ਪਰ ਗ਼ੈਰ-ਜ਼ਿੰਮੇਵਾਰੀ ਦੇ ਸਿੱਟਿਆਂ ਤੋਂ ਬਚਣਾ ਅਸੰਭਵ ਹੈ। -ਜੋਜੀਆ ਚਾਰਲਸ

ਹਰਿਆਣਾ ਹਿਮਾਚਲ

ਜਨਵਾਦੀ ਮਹਿਲਾ ਸਮਿਤੀ ਸਿਰਸਾ ਵਲੋਂ ਰਾਜਸੀ ਪਾਰਟੀਆਂ ਦੇ ਆਗੂਆਂ ਨੂੰ ਮੰਗਾਂ ਸਬੰਧੀ ਮੰਗ ਪੱਤਰ

ਸਿਰਸਾ, 15 ਸਤੰਬਰ (ਭੁਪਿੰਦਰ ਪੰਨੀਵਾਲੀਆ)- ਮਹਿਲਾਵਾਂ ਦੀਆਂ ਮੰਗਾਂ ਤੇ ਸਮੱਸਿਆਵਾਂ ਨੂੰ ਲੈ ਕੇ ਜਨਵਾਦੀ ਮਹਿਲਾ ਸਮਿਤੀ ਸਿਰਸਾ ਨੇ ਵੱਖ-ਵੱਖ ਰਾਜਸੀ ਪਾਰਟੀਆਂ ਦੇ ਆਗੂਆਂ ਨੂੰ ਮੰਗ ਪੱਤਰ ਸੌਾਪਿਆ ਹੈ | ਪਾਰਟੀਆਂ ਦੇ ਆਗੂਆਂ ਨੂੰ ਸੌਾਪੇ ਮੰਗ ਪੱਤਰ ਨੂੰ ਚੋਣ ਮਨੋਰਥ ਪੱਤਰ ਵਿਚ ਸ਼ਾਮਿਲ ਕਰਨ ਦੀ ਮੰਗ ਕੀਤੀ ਹੈ | ਇਹ ਮੰਗ ਪੱਤਰ ਜਨਵਾਦੀ ਮਹਿਲਾ ਸਮਿਤੀ ਦੀ ਜ਼ਿਲ੍ਹਾ ਪ੍ਰਧਾਨ ਰਮੇਸ਼ ਕੁਮਾਰੀ, ਜ਼ਿਲ੍ਹਾ ਸਕੱਤਰ ਸੰਤੋਸ਼ ਕੁਮਾਰੀ ਦੀ ਅਗਵਾਈ ਵਿਚ ਦਿੱਤੇ ਗਏ ਹਨ | ਪਾਰਟੀਆਂ ਦੇ ਆਗੂਆਂ ਨੂੰ ਮੰਗ ਪੱਤਰ ਸੌਾਪੇ ਜਾਣ ਮੌਕੇ ਜਨਵਾਦੀ ਮਹਿਲਾ ਸਮਿਤੀ ਦੇ ਵਫ਼ਦ ਨੇ ਕਿਹਾ ਹੈ ਕਿ ਮਹਿਲਾਵਾਂ ਦੀਆਂ ਸਮੱਸਿਆਵਾਂ ਵੱਲ ਰਾਜਨੀਤਕ ਪਾਰਟੀਆਂ ਵਲੋਂ ਧਿਆਨ ਨਹੀਂ ਦਿੱਤਾ ਜਾ ਰਿਹਾ | ਜਨਵਾਦੀ ਮਹਿਲਾ ਸਮਿਤੀ ਨੇ ਮਹਿਲਾਵਾਂ ਦੀਆਂ ਸਮੱਸਿਆਵਾਂ ਤੇ ਮੰਗਾਂ ਨੂੰ ਲੈ ਕੇ ਮੰਗ ਪੱਤਰ ਤਿਆਰ ਕਰਕੇ ਸਾਰੀਆਂ ਰਾਜਸੀ ਪਾਰਟੀਆਂ ਦੇ ਜ਼ਿਲ੍ਹਾ ਪ੍ਰਧਾਨਾਂ ਨੂੰ ਸੌਾਪਿਆ ਹੈ ਜਿਸ ਵਿਚ ਮੰਗ ਕੀਤੀ ਗਈ ਹੈ ਕਿ ਮਹਿਲਾਵਾਂ ਨੂੰ ਵਿਧਾਨ ਸਭਾ ਅਤੇ ਲੋਕ ਸਭਾ ਦੀਆਂ ਚੋਣਾਂ ਵਿਚ 33 ਫ਼ੀਸਦੀ ਕੋਟਾ ਦਿੱਤਾ ਜਾਏ | ਨੌਕਰੀਆਂ 'ਚ ਮਹਿਲਾਵਾਂ ਦਾ ਕੋਟਾ 35 ਫ਼ੀਸਦੀ ਰਾਖਵਾਂ ਕੀਤਾ ਜਾਏ | ਮਨਰੇਗਾ ਦੇ ਕੰਮ ਦੇ ਦਿਨ 250 ਤੇ ਦਿਹਾੜੀ 600 ਰੁਪਏ ਕੀਤੀ ਜਾਏ | ਸ਼ਹਿਰਾਂ 'ਚ ਮਹਿਲਾਵਾਂ ਲਈ ਰੁਜ਼ਗਾਰ ਦੀ ਗਰੰਟੀ ਕੀਤੀ ਜਾਏ | ਆਸ਼ਾ ਵਰਕਰ, ਆਂਗਣਵਾੜੀ ਵਰਕਰ ਤੇ ਮਿਡ ਡੇ ਮੀਲ ਵਰਕਰ ਨੂੰ 18000 ਰੁਪਏ ਮਿਹਨਤਾਨਾ ਮਹੀਨਵਾਰ ਦਿੱਤਾ ਜਾਏ | ਮਹਿਲਾਵਾਂ ਦੀ ਪੈਨਸ਼ਨ ਦੋ ਹਜ਼ਾਰ ਰੁਪਏ 55 ਸਾਲ ਉਮਰ ਵਿਚ ਲਾਗੂ ਕੀਤੀ ਜਾਏ | ਮਹਿਲਾਵਾਂ ਦੀ ਸੁਰੱਖਿਆ ਲਈ ਕਮਿਸ਼ਨ ਕਾਇਮ ਕੀਤਾ ਜਾਵੇ | ਲੋੜਵੰਦ ਪਰਿਵਾਰ ਨੂੰ ਹਰ ਮਹੀਨੇ 35 ਕਿੱਲੋ ਕਣਕ ਦੋ ਰੁਪਏ ਪ੍ਰਤੀ ਕਿੱਲੋ ਦੇ ਹਿਸਾਬ ਨਾਲ ਦਿੱਤੀ ਜਾਏ | 8 ਮਾਰਚ ਕੌਮਾਂਤਰੀ ਮਹਿਲਾ ਦਿਵਸ ਦੇ ਮੌਕੇ 'ਤੇ ਸਰਕਾਰੀ ਛੁੱਟੀ ਕੀਤੀ ਜਾਏ |

ਮੰਗਾਂ ਨੂੰ ਲੈ ਕੇ ਮਿਡ ਡੇ ਮੀਲ ਵਰਕਰਾਂ ਨੇ ਥਾਲੀਆਂ ਖੜਕਾ ਕੇ ਕੀਤਾ ਪ੍ਰਦਰਸ਼ਨ

ਸਿਰਸਾ, 15 ਸਤੰਬਰ (ਭੁਪਿੰਦਰ ਪੰਨੀਵਾਲੀਆ)- ਮਿਡ ਡੇ ਮੀਲ ਵਰਕਰ ਯੂਨੀਅਨ ਨੇ ਵਰਕਰਾਂ ਨੂੰ ਪਰਿਵਾਰ ਸਨਮਾਨ ਨਿਧੀ ਯੋਜਨਾ ਦਾ ਲਾਭ ਦਿੱਤੇ ਜਾਣ ਤੇ ਉਨ੍ਹਾਂ ਦੀਆਂ ਪਹਿਲਾਂ ਤੋਂ ਲੰਮਕਦੀਆਂ ਮੰਗਾਂ ਨੂੰ ਲੈ ਕੇ ਥਾਲੀਆਂ ਖੜਕਾ ਕੇ ਰੋਸ ਪ੍ਰਦਰਸ਼ਨ ਕਰਕੇ ਮੁੱਖ ਮੰਤਰੀ ਦੇ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕੀਰਤਨ ਦਰਬਾਰ ਕਰਵਾਇਆ

ਯਮੁਨਾਨਗਰ, 15 ਸਤੰਬਰ (ਗੁਰਦਿਆਲ ਸਿੰਘ ਨਿਮਰ)- ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਅਤੇ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਖ਼ਾਲਸਾ ਸੇਵਕ ਜਥੇ ਵਲੋਂ ਦੁਸਹਿਰਾ ਗਰਾਊਾਡ ਮਾਡਲ ਕਾਲੋਨੀ ਯਮੁਨਾਨਗਰ ਵਿਖੇ ਮਹਾਨ ...

ਪੂਰੀ ਖ਼ਬਰ »

ਅਨਾਜ ਮੰਡੀ ਸਿਰਸਾ ਤੋਂ ਗੁੰਮ ਹੋਏ ਤਿੰਨ ਬੱਚੇ

ਸਿਰਸਾ, 15 ਸਤੰਬਰ (ਭੁਪਿੰਦਰ ਪੰਨੀਵਾਲੀਆ)-ਝੁੱਗੀ ਬਸਤੀ, ਭੂਨਾ ਤੋਂ ਇੱਥੇ ਅਨਾਜ ਮੰਡੀ ਦੇ ਸ਼ੈੱਡ 'ਚ ਆ ਕੇ ਆਰੀ ਤੌਰ 'ਤੇ ਰਹਿ ਰਹੇ ਰਹਮਤ ਅਲੀ ਦੇ ਤਿੰਨ ਬੱਚੇ ਸੰਗਮ (13) ਇਸਰਾਹਿਲ (10) ਤੇ ਰਜੀਮ (6) ਗੁਮ ਹੋ ਗਏ ਹਨ | ਗੰੁਮ ਹੋਏ ਬੱਚਿਆਂ ਦੀ ਸਿਟੀ ਥਾਣਾ ਦੇ ਅਧੀਨ ਜੈ-ਜੈ ...

ਪੂਰੀ ਖ਼ਬਰ »

ਪ੍ਰਦੇਸ਼ ਵਿਚ ਭਾਜਪਾ ਸਰਕਾਰ ਆਉਣ ਤੋਂ ਬਾਅਦ ਨਸ਼ਿਆਂ ਦਾ ਰੁਝਾਨ ਵਧਿਆ- ਬੈਨੀਵਾਲ

ਏਲਨਾਬਾਦ, 15 ਸਤੰਬਰ (ਜਗਤਾਰ ਸਮਾਲਸਰ)- ਆਗਾਮੀ ਵਿਧਾਨ ਸਭਾ ਚੋਣਾਂ ਵਿਚ ਏਲਨਾਬਾਦ ਹਲਕੇ ਤੋਂ ਕਾਂਗਰਸ ਪਾਰਟੀ ਦੇ ਸੰਭਾਵਿਤ ਉਮੀਦਵਾਰ ਤੇ ਸਾਬਕਾ ਵਿਧਾਇਕ ਭਰਤ ਸਿੰਘ ਬੈਨੀਵਾਲ ਨੇ ਅੱਜ ਆਪਣੇ ਸਥਾਨਕ ਦਫ਼ਤਰ ਵਿਖੇ ਪਾਰਟੀ ਵਰਕਰਾਂ ਦੀ ਮੀਟਿੰਗ ਬੁਲਾਈ | ਇਸ ਦੌਰਾਨ ...

ਪੂਰੀ ਖ਼ਬਰ »

ਜ਼ਿਲ੍ਹਾ ਕੁਰੂਕਸ਼ੇਤਰ ਦੇ ਵੱਖ-ਵੱਖ ਥਾਵਾਂ ਤੋਂ 5 ਲਾਪਤਾ

ਸ਼ਾਹਬਾਦ ਮਾਰਕੰਡਾ, 15 ਸਤੰਬਰ (ਅਵਤਾਰ ਸਿੰਘ)-ਜ਼ਿਲ੍ਹਾ ਕੁਰੂਕਸ਼ੇਤਰ ਦੀਆਂ ਵੱਖ-ਵੱਖ ਥਾਵਾਂ ਤੋਂ 5 ਜਣਿਆਂ ਦੇ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਦੇ ਬੁਲਾਰੇ ਰੌਸ਼ਨ ਲਾਲ ਨੇ ਦੱਸਿਆ ਕਿ ਰਾਜੀਵ ਕੁਮਾਰ ਪੁੱਤਰ ਧਰਮਪਾਲ ਵਾਸੀ ਪਿੰਡ ਕਾਲਵਾ ਨੇ ਥਾਣਾ ...

ਪੂਰੀ ਖ਼ਬਰ »

ਸਵੱਛ ਭਾਰਤ ਮਿਸ਼ਨ ਦੇ ਉਪ ਚੇਅਰਮੈਨ ਸੁਭਾਸ਼ ਚੰਦਰ ਵਲੋਂ ਜਨ ਸੰਪਰਕ ਮੁਹਿੰਮ ਦਾ ਆਗਾਜ਼

ਨੀਲੋਖੇੜੀ, 15 ਸਤੰਬਰ (ਆਹੂਜਾ)- ਭਾਜਪਾ ਵਲੋਂ ਚਲਾਏ ਜਾ ਰਹੇ ਮਹਾਂਸੰਪਰਕ ਅਭਿਆਨ ਤਹਿਤ ਸਵੱਛ ਭਾਰਤ ਮਿਸ਼ਨ ਦੇ ਉਪ ਚੇਅਰਮੈਨ ਸੁਭਾਸ਼ ਚੰਦਰ ਵਲੋਂ ਹਸਪਤਾਲ ਦੇ ਵਾਰਡ ਨੰਬਰ 2 ਵਿਖੇ ਦੀਪਕ ਟੰਡਨ ਦੀ ਰਿਹਾਇਸ਼ ਵਿਖੇ ਅਤੇ ਸਕੂਲ-ਕਮ-ਨਹਿਰੀ ਖੇਤਰ ਦੇ ਵਾਰਡ ਨੰਬਰ 9 ਦੇ ...

ਪੂਰੀ ਖ਼ਬਰ »

ਦਾਜ ਲਈ ਤੰਗ ਕਰਨ 'ਤੇ ਸਹੁਰਾ ਪਰਿਵਾਰ ਿਖ਼ਲਾਫ਼ ਕੇਸ ਦਰਜ

ਸਿਰਸਾ, 15 ਸਤੰਬਰ (ਭੁਪਿੰਦਰ ਪੰਨੀਵਾਲੀਆ)- ਇਥੋਂ ਦੇ ਕੀਰਤੀ ਨਗਰ ਵਾਸੀ ਅੰਜੂ ਨੇ ਆਪਣੇ ਪਤੀ ਸਮੇਤ ਸਹੁਰੇ ਪਰਿਵਾਰ ਿਖ਼ਲਾਫ਼ ਦਾਜ ਲਈ ਤੰਗ ਕਰਨ ਦਾ ਕੇਸ ਦਰਜ ਕਰਵਾਇਆ ਹੈ | ਮਹਿਲਾ ਦੀ ਸ਼ਿਕਾਇਤ 'ਤੇ ਪੁਲੀਸ ਨੇ ਕੇਸ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ | ...

ਪੂਰੀ ਖ਼ਬਰ »

ਮੋਟਰ ਵਾਹਨ ਕਾਨੂੰਨ ਦਾ ਪੁਲਿਸ ਕਰਮਚਾਰੀ ਤੇ ਅਧਿਕਾਰੀ ਵੀ ਪਾਲਣ ਕਰਨ- ਐਸ.ਪੀ. ਕੈਥਲ

ਗੁਹਲਾ ਚੀਕਾ (ਕੈਥਲ), 15 ਸਤੰਬਰ (ਓ.ਪੀ. ਸੈਣੀ)- ਐਸ.ਪੀ. ਕੈਥਲ ਵਰਿੰਦਰ ਵਿਜ ਨੇ ਕਿਹਾ ਕਿ ਮੋਟਰ ਵਾਹਨ ਕਾਨੂੰਨ ਦਾ ਪੁਲਿਸ ਮਹਿਕਮੇ ਦੇ ਕਰਮਚਾਰੀ ਤੇ ਅਧਿਕਾਰੀ ਵੀ ਪਾਲਣ ਕਰਨ | ਇਹ ਕਾਨੂੰਨ ਸਾਡੀ ਜ਼ਿੰਦਗੀ ਨੂੰ ਬਚਾਉਂਦੇ ਹਨ | ਕੇਂਦਰ ਤੇ ਰਾਜ ਸਰਕਾਰ ਨੇ ਇਸ ਕਾਨੂੰਨ ਦੀ ...

ਪੂਰੀ ਖ਼ਬਰ »

ਸਾਬਕਾ ਮੁੱਖ ਮੰਤਰੀ ਭੁਪਿੰਦਰ ਹੁੱਡਾ ਦਾ ਜਨਮ ਦਿਨ ਮਨਾਇਆ

ਨਰਾਇਣਗੜ੍ਹ, 15 ਸਤੰਬਰ (ਪੀ ਸਿੰਘ)- ਸਾਬਕਾ ਸੂਚਨਾ ਕਮਿਸ਼ਨਰ ਅਸ਼ੋਕ ਮਹਿਤਾ ਵਲੋਂ ਸਾਬਕਾ ਮੁੱਖ ਮੰਤਰੀ ਚੌਧਰੀ ਭੁਪਿੰਦਰ ਸਿੰਘ ਹੁੱਡਾ ਦਾ ਜਨਮ ਦਿਨ ਧੂਮਧਾਮ ਨਾਲ ਮਨਾਇਆ ਗਿਆ | ਉਨ੍ਹਾਂ ਵਰਕਰਾਂ ਨਾਲ ਮਿਲ ਕੇ ਕੇਕ ਕੱਟਿਆ ਤੇ ਹੁੱਡਾ ਦੀ ਲੰਮੀ ਉਮਰ ਦੀ ਕਾਮਨਾ ਕੀਤੀ | ...

ਪੂਰੀ ਖ਼ਬਰ »

ਵਰਕਰਾਂ ਦੇ ਸਿਰ 'ਤੇ ਹੀ ਹਰ ਜੰਗ ਫ਼ਤਿਹ ਹੋਵੇਗੀ : ਰਾਮ ਕਿਸ਼ਨ ਗੁੱਜਰ

ਨਰਾਇਣਗੜ੍ਹ, 15 ਸਤੰਬਰ (ਪੀ ਸਿੰਘ)-ਵਰਕਰ ਹੀ ਮੇਰੀ ਤਾਕਤ ਤੇ ਹੌਾਸਲਾ ਹਨ, ਜਿਨ੍ਹਾਂ ਦੀ ਬਦੌਲਤ ਹੀ ਉਹ ਹਰ ਲੜਾਈ ਲੜਨ ਅਤੇ ਜਿੱਤਣ ਨੂੰ ਤਿਆਰ ਹਨ | ਇਹ ਗੱਲ ਸਾਬਕਾ ਮੁੱਖ ਸੰਸਦੀ ਸਕੱਤਰ ਚੌਧਰੀ ਰਾਮ ਕਿਸ਼ਨ ਗੁੱਜਰ ਨੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਸਾਂਝੀ ਕੀਤੀ | ...

ਪੂਰੀ ਖ਼ਬਰ »

ਸ੍ਰੀਮਦ ਭਾਗਵਤ ਕਥਾ ਗਿਆਨ ਯੱਗ 22 ਤੋਂ 28 ਤੱਕ

ਨੀਲੋਖੇੜੀ, 15 ਸਤੰਬਰ (ਆਹੂਜਾ)-ਸ੍ਰੀ ਬਜਰੰਗ ਸੇਵਾ ਦਲ ਵਲੋਂ 22 ਤੋਂ 28 ਸਤੰਬਰ ਤੱਕ ਸ੍ਰੀ ਬਜਰੰਗ ਸੇਵਾ ਦਲ ਬਰਾਤ ਘਰ ਵਿਖੇ ਸ੍ਰੀਮਦ ਭਾਗਵਤ ਕਥਾ ਗਿਆਨ ਯੱਗ ਕਰਵਾਇਆ ਜਾ ਰਿਹਾ ਹੈ | ਸੰਸਥਾ ਦੇ ਪ੍ਰਧਾਨ ਵੇਦ ਪ੍ਰਕਾਸ਼ ਕਟਾਰੀਆ ਨੇ ਦੱਸਿਆ ਕਿ ਸ੍ਰੀ ਸ੍ਰੀ 1008 ...

ਪੂਰੀ ਖ਼ਬਰ »

ਸ੍ਰੀ ਸਨਾਤਨ ਧਰਮ ਜ਼ਿਲ੍ਹਾ ਮਹਾਂਬੀਰ ਦਲ ਦੀ ਮੀਟਿੰਗ

ਜਗਾਧਰੀ, 15 ਸਤੰਬਰ (ਜਗਜੀਤ ਸਿੰਘ)-ਸ੍ਰੀ ਹਨੂੰਮਾਨ ਮੰਦਰ ਬੂੜੀਆ ਵਿਖੇ ਸ੍ਰੀ ਸਨਾਤਨ ਧਰਮ ਜ਼ਿਲ੍ਹਾ ਮਹਾਂਬੀਰ ਦਲ ਦੀ ਮੀਟਿੰਗ ਪ੍ਰਧਾਨ ਸਤਵੰਤ ਸਿੰਘ ਸੂਦਨ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਮੌਜੂਦ ਸਾਰੇ ਮੈਂਬਰਾਂ ਦੀ ਸਹਿਮਤੀ ਨਾਲ ਫ਼ੈਸਲਾ ਲਿਆ ਗਿਆ ਕਿ ਕਪਾਲ ...

ਪੂਰੀ ਖ਼ਬਰ »

ਕੈਟ ਨੇ ਕੇਂਦਰੀ ਵਾਤਾਵਰਨ ਮੰਤਰੀ ਨੂੰ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਬੰਦ ਕਰਨ ਲਈ ਲਿਖਿਆ ਪੱਤਰ

ਨਵੀਂ ਦਿੱਲੀ, 15 ਸਤੰਬਰ (ਬਲਵਿੰਦਰ ਸਿੰਘ ਸੋਢੀ)-ਕਨਫੈੱਡਰੇਸ਼ਨ ਆਫ਼ ਆਲ ਇੰਡੀਆ ਟਰੇਡਰਸ (ਕੈਟ) ਨੇ ਕੇਂਦਰੀ ਵਾਤਾਵਰਨ ਮੰਤਰੀ ਪ੍ਰਕਾਸ਼ ਜਾਵੇਡਕਰ ਨੂੰ ਭੇਜੇ ਗਏ ਪੱਤਰ ਵਿਚ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੁਆਰਾ ਸਿੰਗਲ ਯੂਜ਼ ਪਲਾਸਟਿਕ ਦੇ ਉਪਯੋਗ ਨੂੰ ...

ਪੂਰੀ ਖ਼ਬਰ »

ਨਵੋਦਿਆ 'ਚ ਆਨਲਾਈਨ ਦਾਖਲਾ ਫਾਰਮ 30 ਤੱਕ ਭਰੇ ਜਾ ਸਕਣਗੇ

ਪੋਜੇਵਾਲ ਸਰਾਂ, 15 ਸਤੰਬਰ (ਨਵਾਂਗਰਾਈਾ, ਭਾਟੀਆ)- ਜਵਾਹਰ ਨਵੋਦਿਆ ਵਿਦਿਆਲਿਆ ਪੋਜੇਵਾਲ ਵਿਖੇ ਸੈਸ਼ਨ 2020-21 ਲਈ ਛੇਵੀਂ ਜਮਾਤ ਦੇ ਦਾਖ਼ਲੇ ਲਈ ਦਾਖਲਾ ਪ੍ਰੀਖਿਆ ਜੋ ਕਿ 11 ਜਨਵਰੀ ਨੂੰ ਹੋ ਰਹੀ ਹੈ , ਲਈ ਆਨ ਲਾਈਨ ਰਜਿਸਟੇ੍ਰਸ਼ਨ ਕਰਨ ਦੀ ਮਿਤੀ ਵਿਚ 30 ਸਤੰਬਰ ਤੱਕ ਵਾਧਾ ...

ਪੂਰੀ ਖ਼ਬਰ »

ਨਵੇਂ ਟ੍ਰੈਫ਼ਿਕ ਨਿਯਮ ਲਾਗੂ ਹੋਣ 'ਤੇ ਬੱਸਾਂ ਤੇ ਮੈਟਰੋ ਰੇਲ ਵਿਚ ਸਫਰ ਕਰਨ ਵਾਲਿਆਂ ਦੀ ਵਧੀ ਗਿਣਤੀ

ਨਵੀਂ ਦਿੱਲੀ, 15 ਸਤੰਬਰ (ਬਲਵਿੰਦਰ ਸਿੰਘ ਸੋਢੀ)-ਜਿਸ ਦਿਨ ਤੋਂ ਦਿੱਲੀ ਵਿਚ ਨਵੇਂ ਟ੍ਰੈਫ਼ਿਕ ਨਿਯਮਾਂ ਦੀ ਸ਼ੁਰੂਆਤ ਕੀਤੀ ਗਈ ਹੈ ਉਸ ਤੋਂ ਅਗਲੇ ਦਿਨ ਹੀ ਦਿੱਲੀ ਦੀਆਂ ਲੋਕਲ ਬੱਸਾਂ ਅਤੇ ਮੈਟਰੋ ਰੇਲ 'ਚ ਸਫਰ ਕਰਨ ਵਾਲੇ ਯਾਤਰੀਆਂ ਦੀ ਗਿਣਤੀ ਵਧ ਗਈ ਹੈ ਅਤੇ ਨਾਲ ਹੀ ...

ਪੂਰੀ ਖ਼ਬਰ »

ਖਾਰਾ ਦੇ ਜੰਗਲ 'ਚ ਵਣ-ਵਿਭਾਗ ਦੀ ਵੱਡੀ ਕਾਰਵਾਈ

ਪਾਉਂਟਾ ਸਾਹਿਬ, 15 ਸਤੰਬਰ (ਹਰਬਖ਼ਸ਼ ਸਿੰਘ)-ਪਾਉਂਟਾ ਸਾਹਿਬ ਦੇ ਖਾਰਾ ਵਣ ਇਲਾਕੇ 'ਚ ਚੱਲ ਰਹੇ ਗ਼ੈਰ-ਕਾਨੂੰਨੀ ਕੱਚੀ ਸ਼ਰਾਬ ਦੇ ਧੰਦੇ 'ਤੇ ਲਗਾਮ ਕੱਸਣ ਲਈ ਵਣ-ਵਿਭਾਗ ਪਾਉਂਟਾ ਸਾਹਿਬ ਨੇ ਵੱਡੀ ਕਾਰਵਾਈ ਕਰਦਿਆਂ ਵਣ-ਵਿਭਾਗ ਦੀ ਟੀਮ ਨੇ ਕਰੀਬ 2000 ਲੀਟਰ ਕੱਚੀ ਸ਼ਰਾਬ ...

ਪੂਰੀ ਖ਼ਬਰ »

ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੀ ਬਜਾਏ ਨਸ਼ੇ ਵੱਲ ਧੱਕ ਰਹੀ ਹੈ- ਕਾਮਰੇਡ ਸੁਰਜੀਤ

ਏਲਨਾਬਾਦ, 15 ਸਤੰਬਰ (ਜਗਤਾਰ ਸਮਾਲਸਰ)- ਪਿੰਡ ਕਰੀਵਾਲਾ ਵਿਚ ਚੱਲ ਰਹੀ ਨਸ਼ਾ ਮੁਕਤ ਕਰਨ ਲਈ ਮੁਹਿੰਮ ਤਹਿਤ ਹਫ਼ਤਾਵਾਰੀ ਮੀਟਿੰਗ ਸ਼ੀਤਲ ਸਿੰਘ ਨੰਬਰਦਾਰ ਦੀ ਪ੍ਰਧਾਨਗੀ ਹੇਠ ਪੰਚਾਇਤ ਘਰ ਵਿਚ ਹੋਈ | ਇਸ ਮੌਕੇ ਮੀਟਿੰਗ ਦੇ ਸੰਯੋਜਿਕ ਸੁਖਦੇਵ ਸਿੰਘ ਕੱਕਾ ਨੇ ਆਖਿਆ ਕਿ ...

ਪੂਰੀ ਖ਼ਬਰ »

ਵਿਆਹ ਦਾ ਝਾਂਸਾ ਦੇ ਕੇ ਧੋਖਾਧੜੀ ਕਰਨ ਵਾਲਿਆਂ ਿਖ਼ਲਾਫ਼ ਮਾਮਲਾ ਦਰਜ ਕਰਨ ਦੀ ਮੰਗ

ਏਲਨਾਬਾਦ, 15 ਸਤੰਬਰ (ਜਗਤਾਰ ਸਮਾਲਸਰ)- ਪਿੰਡ ਪ੍ਰਤਾਪ ਨਗਰ ਨਿਵਾਸੀ ਕੁਲਦੀਪ ਸਿੰਘ ਪੁੱਤਰ ਗੁਲਜ਼ਾਰ ਸਿੰਘ ਨੇ ਪਿਛਲੇ ਦਿਨੀਂ ਉਸ ਦੇ ਨਾਲ ਧੋਖਾਧੜੀ ਕਰਨ ਵਾਲੇ ਲੋਕਾਂ ਿਖ਼ਲਾਫ਼ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਹੈ | ਸਥਾਨਕ ਪੁਲੀਸ ਥਾਣਾ ਵਿਚ ਦਿੱਤੀ ਸ਼ਿਕਾਇਤ ਵਿਚ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ 'ਚ ਸ਼ਾਹਬਾਦ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ

ਸ਼ਾਹਬਾਦ ਮਾਰਕੰਡਾ, 15 ਸਤੰਬਰ (ਅਵਤਾਰ ਸਿੰਘ)- ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸਥਾਨਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ | ਅਖੰਡ ਪਾਠ ਦੇ ਭੋਗ ਉਪਰੰਤ ਗੁ: ਸਾਹਿਬ ਦੇ ਨਵੇਂ ਬਣੇ ਹਾਲ ਵਿਖੇ ...

ਪੂਰੀ ਖ਼ਬਰ »

ਨਾਟਕ 'ਕੋਰਟ ਮਾਰਸ਼ਲ' ਰਾਹੀਂ ਜਾਤੀਵਾਦ 'ਤੇ ਮਾਰੀ ਸੱਟ

ਸਿਰਸਾ, 15 ਸਤੰਬਰ (ਭੁਪਿੰਦਰ ਪੰਨੀਵਾਲੀਆ)- ਇਥੋਂ ਦੇ ਸ੍ਰੀ ਯੁਵਕ ਸਾਹਿਤ ਸਦਨ ਦੇ ਵਿਹੜੇ 'ਚ ਕੇ. ਐਲ. ਥੀਏਟਰ ਦੀ ਟੀਮ ਵਲੋਂ ਨਾਟਕ 'ਕੋਰਟ ਮਾਰਸ਼ਲ' ਦੀ ਪੇਸ਼ਕਾਰੀ ਕੀਤੀ ਗਈ ਜਿਸ ਰਾਹੀਂ ਜਾਤੀਵਾਤ ਉੱਤੇ ਸੱਟ ਮਾਰੀ ਗਈ | ਇਹ ਨਾਟਕ ਉੱਘੇ ਨਾਟਕਕਾਰ ਸਵਦੇਸ਼ ਦੀਪਕ ਨੂੰ ...

ਪੂਰੀ ਖ਼ਬਰ »

ਐਸ. ਟੀ. ਸੀ. ਸੀਮਾ ਸੁਰੱਖਿਆ ਬਲ 'ਚ ਰਾਜਸਥਾਨ ਪੁਲਿਸ ਦੇ 340 ਕਾਂਸਟੇਬਲਾਂ ਦੀ ਪਾਸਿੰਗ ਆਊਟ ਪਰੇਡ

ਹੁਸ਼ਿਆਰਪੁਰ, 15 ਸਤੰਬਰ (ਬਲਜਿੰਦਰਪਾਲ ਸਿੰਘ)-ਸੀਮਾ ਸੁਰੱਖਿਆ ਬਲ ਦੇ ਸਹਾਇਕ ਸਿਖਲਾਈ ਕੇਂਦਰ ਖੜ੍ਹਕਾਂ ਵਿਖੇ ਰਾਜਸਥਾਨ ਪੁਲਿਸ ਵਿਭਾਗ ਦੇ ਬੈਚ ਨੰ: 54 ਤੇ 55 ਦੇ 340 ਪੁਰਸ਼ਾਂ ਕਾਂਸਟੇਬਲਾਂ ਦੀ 36 ਹਫ਼ਤਿਆਂ ਦੀ ਸਖ਼ਤ ਬੁਨਿਆਦੀ ਸਿਖਲਾਈ ਤੋਂ ਬਾਅਦ ਪਾਸਿੰਗ ਆਊਟ ਪਰੇਡ ...

ਪੂਰੀ ਖ਼ਬਰ »

ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਲੁਧਿਆਣਾ, 15 ਸਤੰਬਰ (ਪੁਨੀਤ ਬਾਵਾ)- ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਜ਼ਿਲ੍ਹਾ ਲੁਧਿਆਣਾ 'ਚ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਧਿਆਨ ਵਿਚ ਰੱਖਦਿਆਂ 5 ਜਾਂ ਇਸ ਤੋਂ ਵਧੇਰੇ ਵਿਅਕਤੀਆਂ ਦੇ ਇਕੱਤਰ ਹੋਣ, ਪ੍ਰਦਰਸ਼ਨ ਕਰਨ ਅਤੇ ...

ਪੂਰੀ ਖ਼ਬਰ »

ਸ਼ਹਿਰ ਦੀਆਂ ਪੋਸ਼ ਕਾਲੋਨੀਆਂ ਦੇ ਪਾਰਕਾਂ ਬਾਹਰ ਲੱਗੇ ਗੰਦਗੀ ਦੇ ਢੇਰ

ਲੁਧਿਆਣਾ, 15 ਸਤੰਬਰ (ਅਮਰੀਕ ਸਿੰਘ ਬੱਤਰਾ)-ਸ਼ਹਿਰ ਵਿਚੋਂ ਨਿਕਲਦੇ ਰੋਜ਼ਾਨਾ 1100 ਟਨ ਕੂੜੇ ਦੀ ਸੰਭਾਲ ਕਰ ਰਹੀ ਨਿੱਜੀ ਕੰਪਨੀ ਦੀ ਕਾਰਗੁਜ਼ਾਰੀ ਠੀਕ ਨਾ ਹੋਣ ਕਾਰਨ ਕੂੜਾ ਘਰਾਂ ਵਿਚ ਦੇਰ ਸ਼ਾਮ ਤੱਕ ਗੰਦਗੀ ਭਰੀ ਰਹਿਣ ਤੋਂ ਬਾਅਦ ਸੜਕਾਂ ਅਤੇ ਪਾਰਕਾਂ ਦੇ ਆਸਪਾਸ ਵੀ ...

ਪੂਰੀ ਖ਼ਬਰ »

ਲੜਕੀ ਨਾਲ ਅਸ਼ਲੀਲ ਹਰਕਤਾਂ ਕਰਨ ਵਾਲੇ ਤਿੰਨ ਨੌਜਵਾਨ ਗਿ੍ਫ਼ਤਾਰ, ਪੰਜ ਫ਼ਰਾਰ

ਲੁਧਿਆਣਾ, 15 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਜਮਾਲਪੁਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਰਾਮ ਨਗਰ ਵਿਚ ਘਰ ਵਿਚ ਜਬਰੀ ਦਾਖ਼ਲ ਹੋ ਕੇ ਲੜਕੀ ਦੀ ਕੁੱਟਮਾਰ ਕਰਨ ਅਤੇ ਉਸ ਨਾਲ ਅਸ਼ਲੀਲ ਹਰਕਤਾਂ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਤਿੰਨ ਨੌਜਵਾਨਾਂ ਨੂੰ ਗਿ੍ਫ਼ਤਾਰ ...

ਪੂਰੀ ਖ਼ਬਰ »

ਚੋਰ ਗਰੋਹ ਦੇ ਦੋ ਮੈਂਬਰ ਗਿ੍ਫ਼ਤਾਰ

ਲੁਧਿਆਣਾ, 15 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਦੁੱਗਰੀ ਦੀ ਪੁਲਿਸ ਨੇ ਚੋਰ ਗਰੋਹ ਦੇ ਦੋ ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਵਾਹਨ ਵੀ ਬਰਾਮਦ ਕੀਤੇ ਹਨ | ਜਾਣਕਾਰੀ ਦਿੰਦਿਆਂ ਥਾਣਾ ਦੁੱਗਰੀ ਦੇ ਐਸ.ਐਚ.ਓ. ਬਿਟਨ ਕੁਮਾਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਚੋਰਾਂ ਨੇ ਦੋ ਘਰਾਂ 'ਚ ਲਾਈ ਸੰਨ੍ਹ

ਫੁੱਲਾਂਵਾਲ, 15 ਸਤੰਬਰ (ਮਨਜੀਤ ਸਿੰਘ ਦੁੱਗਰੀ)-ਬੀਤੀ ਰਾਤ ਚੋਰਾਂ ਨੇ ਭਾਈ ਹਿੰਮਤ ਸਿੰਘ ਨਗਰ ਬਲਾਕ ਸੀ ਦੁੱਗਰੀ ਵਿਖੇ ਸੰਨ੍ਹ ਲਾਉਂਦਿਆਂ ਦੋ ਘਰਾਂ 'ਚ ਚੋਰੀ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦਿੱੱਤਾ ¢ ਪਹਿਲੀ ਵਾਰਦਾਤ ਸੰਦੀਪ ਕੁਮਾਰ ਜੋ ਕੰਪਿਊਟਰ ਨਾਲ ਸਬੰਧਿਤ ਕੰਮ ...

ਪੂਰੀ ਖ਼ਬਰ »

ਬੁੱਢੇ ਨਾਲੇ 'ਚ ਗੋਹਾ ਸੁੱਟਣ ਵਾਲੀਆਂ ਡੇਅਰੀਆਂ ਹੋਣਗੀਆਂ ਸੀਲ-ਕਮਿਸ਼ਨਰ

ਲੁਧਿਆਣਾ, 15 ਸਤੰਬਰ (ਪੱਤਰ ਪ੍ਰੇਰਕ)-ਨਗਰ ਨਿਗਮ ਪ੍ਰਸ਼ਾਸਨ ਨੇ ਪਸ਼ੂਆਂ ਦੀਆਂ ਡੇਅਰੀਆਂ ਚਲਾ ਰਹੇ ਵਿਅਕਤੀਆਂ ਨੂੰ ਸਖ਼ਤ ਚਿਤਾਵਨੀ ਦਿੱਤੀ ਹੈ ਕਿ ਸੋਮਵਾਰ 16 ਸਤੰਬਰ ਤੋਂ ਡੇਅਰੀਆਂ ਵਿਚ ਨਿਕਲਦੇ ਗੋਹੇ ਦੀ ਸੰਭਾਲ ਆਪਣੇ ਪੱਧਰ 'ਤੇ ਕੀਤੀ ਜਾਵੇ, ਬੁੱਢੇ ਨਾਲੇ ਅਤੇ ...

ਪੂਰੀ ਖ਼ਬਰ »

ਮਾਲ ਮੰਤਰੀ ਦੇ ਦਖ਼ਲ ਸਦਕਾ ਐਸ.ਐਸ.ਪੀ. ਰੋਪੜ ਅਤੇ ਤਹਿਸੀਲਦਾਰ ਮੋਰਿੰਡਾ ਵਿਚਾਲੇ ਡੀ. ਸੀ. ਨੇ ਕਰਵਾਈ ਸੁਲ੍ਹਾ

ਲੁਧਿਆਣਾ, 15 ਸਤੰਬਰ (ਸਲੇਮਪੁਰੀ)-ਪਿਛਲੇ ਦਿਨੀਂ ਇਕ ਸਰਕਾਰੀ ਮੀਟਿੰਗ ਦੌਰਾਨ ਐਸ.ਐਸ.ਪੀ.ਰੋਪੜ ਵਲੋਂ ਤਹਿਸੀਲਦਾਰ ਮੋਰਿੰਡਾ ਨਾਲ ਜੋ ਕਥਿਤ ਤੌਰ 'ਤੇ ਬਦਸਲੂਕੀ ਕੀਤੀ ਗਈ ਸੀ, ਨੂੰ ਲੈ ਕੇ ਅੱਜ ਸਰਕਾਰੀ ਅਧਿਕਾਰੀਆਂ ਦੀ ਇਕ ਅਹਿਮ ਮੀਟਿੰਗ ਹੋਈ, ਜਿਸ ਦੌਰਾਨ ਦੋਵੇਂ ...

ਪੂਰੀ ਖ਼ਬਰ »

ਗੁਰੂ ਨਾਨਕ ਸੇਵਾ ਮਿਸ਼ਨ ਵਲੋਂ ਗਿਆਨੀ ਰਣਜੀਤ ਸਿੰਘ ਗੌਹਰ ਦਾ ਸਨਮਾਨ

ਲੁਧਿਆਣਾ, 15 ਸਤੰਬਰ (ਕਵਿਤਾ ਖੁੱਲਰ)-ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਥੇਬੰਦਕ ਸਕੱਤਰ ਅਤੇ ਗੁਰੂ ਨਾਨਕ ਸੇਵਾ ਮਿਸ਼ਨ ਦੇ ਮੁੱਖ ਸੇਵਾਦਾਰ ਸ. ਸੁਰਿੰਦਰ ਸਿੰਘ ਚੌਹਾਨ ਨੇ ਪੰਥ ਦੇ ਪ੍ਰਮੁੱਖ ਵਿਦਵਾਨ ਤੇ ਕਥਾ ਵਾਚਕ ਭਾਈ ਰਣਜੀਤ ਸਿੰਘ ਗੌਹਰ-ਏ-ਮਸਕੀਨ ਨੂੰ ਤਖ਼ਤ ਸ੍ਰੀ ...

ਪੂਰੀ ਖ਼ਬਰ »

ਸਰ ਮੈਕਸਾਗੁਨਦਮ ਦਾ ਭਾਰਤ ਦੀ ਤਰੱਕੀ 'ਚ ਸੀ ਅਹਿਮ ਯੋਗਦਾਨ-ਚੇਅਰਮੈਨ ਗੁਰਚਰਨ ਸਿੰਘ

ਲੁਧਿਆਣਾ, 15 ਸਤੰਬਰ (ਬੀ.ਐਸ.ਬਰਾੜ)-ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟਸ ਵਲੋਂ ਸਰ ਮੋਕਸ਼ਾਗੁਨਦਮ ਵਿਸ਼ਵ ਆਰੀਆ ਦਾ ਜਨਮ ਦਿਹਾੜਾ ਉਨ੍ਹਾਂ ਦੀ ਯਾਦ 'ਚ ਇੰਜੀਨੀਅਰ ਦੇ ਵਿਦਿਆਰਥੀਆਂ ਦਰਮਿਆਨ ਤਕਨੀਕੀ ਮੁਕਾਬਲਿਆਂ ਵਜੋਂ ਮਨਾਇਆ ਗਿਆ | ਇਸ ਮੌਕੇ ਕੈਂਪਸ ਦੇ ...

ਪੂਰੀ ਖ਼ਬਰ »

ਸੀਸੂ ਵਲੋਂ ਮੁਢਲੀ ਸਨਅਤੀ ਸੁਰੱਖਿਆ, ਮੁਢਲੀ ਸਹਾਇਤਾ ਤੇ ਓ.ਐਚ.ਐਸ. ਬਾਰੇ ਸੈਮੀਨਾਰ

ਲੁਧਿਆਣਾ, 15 ਸਤੰਬਰ (ਪੁਨੀਤ ਬਾਵਾ)-ਚੈਂਬਰ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਅੰਡਰਟੇਕਿੰਗਜ਼ (ਸੀਸੂ) ਵਲੋਂ ਮੁੱਢਲੀ ਸਨਅਤੀ ਸੁਰੱਖਿਆ, ਮੁੱਢਲੀ ਸਹਾਇਤਾ ਤੇ ਓ.ਐਚ.ਐਸ. ਬਾਰੇ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਮਾਹਿਰ ਪਾਣੀ ਕੁਮਾਰ ਨਾਇਡੂ ਨੇ ਮਜ਼ਦੂਰਾਂ ਨੂੰ ...

ਪੂਰੀ ਖ਼ਬਰ »

ਲੁਧਿਆਣਾ ਤੇ ਖੰਨਾ 'ਚ ਮਿਲੇਗੀ ਇਕ ਨਾਲ ਇਕ ਮੁਫ਼ਤ ਕੰਨ ਦੀ ਮਸ਼ੀਨ

ਲੁਧਿਆਣਾ, 15 ਸਤੰਬਰ (ਸਲੇਮਪੁਰੀ)-ਜੋ ਮਰੀਜ਼ ਘੱਟ ਸੁਣਨ ਦੀ ਵਜ੍ਹਾ ਨਾਲ ਪੇ੍ਰਸ਼ਾਨ ਹਨ ਅਤੇ ਕੰਨ ਦੀ ਬਿਹਤਰ ਕੁਆਲਿਟੀ ਦੀ ਮਸ਼ੀਨ ਬਹੁਤ ਮਹਿੰਗੀ ਹੋਣ ਕਰਕੇ ਖਰੀਦ ਨਹੀਂ ਸਕਦੇ, ਉਨ੍ਹਾਂ ਲਈ ਇਹ ਚੰਗੀ ਖ਼ਬਰ ਹੈ ਕਿ ਮੈਕਸ ਕੰਪਨੀ ਦੁਆਰਾ ਜਰਮਨ ਤਕਨੀਕ ਆਧਾਰਿਤ ਕੰਨਾਂ ...

ਪੂਰੀ ਖ਼ਬਰ »

ਛਪਾਰ ਮੇਲੇ 'ਚ ਝੂਲਾ ਟੁੱਟਣ ਕਾਰਨ 4 ਜ਼ਖ਼ਮੀ, ਇਕ ਦੀ ਹਾਲਤ ਗੰਭੀਰ

ਅਹਿਮਦਗੜ੍ਹ,• 15 ਸਤੰਬਰ (ਪੁਰੀ)-ਪੰਜਾਬ ਦੇ ਪ੍ਰਸਿੱਧ ਮੇਲਾ ਛਪਰ ਵਿਖੇ ਇਕ ਝੂਲਾ ਟੁੱਟਣ ਕਾਰਨ ਇਕੋ ਪਰਿਵਾਰ ਦੇ 4 ਵਿਅਕਤੀ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਜ਼ਖ਼ਮੀਆਂ ਨੂੰ ਅਹਿਮਦਗੜ੍ਹ• ਦੇ ਹਿੰਦ ਹਸਪਤਾਲ ਵਿਖੇ ਇਲਾਜ ਲਈ ਦਾਖਲ ...

ਪੂਰੀ ਖ਼ਬਰ »

ਜ਼ਮੀਨ ਦਾ ਇਕਰਾਰਨਾਮਾ ਕਰ ਕੇ ਰਜਿਸਟਰੀ ਨਾ ਕਰਨ ਿਖ਼ਲਾਫ਼ ਕੇਸ ਦਰਜ

ਤਰਨਤਾਰਨ, 15 ਸਤੰਬਰ (ਹਰਿੰਦਰ ਸਿੰਘ)-ਥਾਣਾ ਸਿਟੀ ਤਰਨਤਾਰਨ ਦੀ ਪੁਲਿਸ ਨੇ ਜਮੀਨ ਦਾ ਇਕਰਾਰਨਾਮਾ ਕਰਕੇ ਰਜਿਸਟਰੀ ਨਾ ਕਰਨ ਅਤੇ ਪੈਸੇ ਵਾਪਿਸ ਮੰਗਣ ਤੇ ਨਾ ਦੇਣ ਤੋਂ ਇਲਾਵਾ ਪਰਿਵਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ 2 ਵਿਅਕਤੀਆਂ ਖਿਲਾਫ ਕੇਸ ...

ਪੂਰੀ ਖ਼ਬਰ »

ਕਿਸਾਨਾਂ ਮਜ਼ਦੂਰਾਂ ਨੇ ਬਿਆਸ ਦਰਿਆ ਪੁਲ ਨਜ਼ਦੀਕ ਰੋਡ ਜਾਮ ਕਰ ਕੇ ਫੂਕਿਆ ਕੇਂਦਰ ਸਰਕਾਰ ਦਾ ਪੁਤਲਾ

ਮਿਆਣੀ, 15 ਸਤੰਬਰ (ਹਰਜਿੰਦਰ ਸਿੰਘ ਮੁਲਤਾਨੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜੋਨ ਦਮਦਮਾ ਸਾਹਿਬ ਤੇ ਜ਼ੋਨ ਹੁਸ਼ਿਆਰਪੁਰ ਦੇ ਕਿਸਾਨਾਂ ਨੇ ਅੱਜ ਬਿਆਸ ਦਰਿਆ ਇਲਾਕੇ ਵਿਚ ਇਕੱਠੇ ਹੋਕੇ ਮੋਦੀ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਿਖ਼ਲਾਫ਼ ਰੋਸ ...

ਪੂਰੀ ਖ਼ਬਰ »

ਅਵਾਰਾ ਪਸ਼ੂ ਨੂੰ ਬਚਾਉਂਦੀ ਗੱਡੀ ਦਰੱਖਤ ਨਾਲ ਟਕਰਾਈ

ਮਾਹਿਲਪੁਰ, 15 ਸਤੰਬਰ (ਰਜਿੰਦਰ ਸਿੰਘ)-ਬਾਅਦ ਦੁਪਹਿਰ ਕਰੀਬ 3 ਵਜੇ ਮਾਹਿਲਪੁਰ-ਜੇਜੋਂ ਰੋਡ 'ਤੇ ਪਿੰਡ ਰਾਮਪੁਰ ਦੇ ਕੋਲ ਕੀਰਤਪੁਰ ਸਾਹਿਬ ਤੋਂ ਅਸਤ ਤਾਰ ਕੇ ਵਾਪਸ ਆ ਰਹੇ ਫੋਰਡ ਇਨਡਾਵਰ ਗੱਡੀ ਅੱਗੇ ਅਵਾਰਾ ਪਸ਼ੂ ਆਉਣ ਨਾਲ ਉਸ ਨੂੰ ਬਚਾਉਂਦੀ ਗੱਡੀ ਸੜਕ ਨਾਲ ਲੱਗੇ ...

ਪੂਰੀ ਖ਼ਬਰ »

ਮਾਨਸਿਕ ਤਣਾਅ 'ਚ ਆ ਕੇ ਨੌਜਵਾਨ ਨੇ ਰੇਲਗੱਡੀ ਥੱਲੇ ਆ ਕੇ ਕੀਤੀ ਜੀਵਨ ਲੀਲ੍ਹਾ ਸਮਾਪਤ

ਹੁਸ਼ਿਆਰਪੁਰ, 15 ਸਤੰਬਰ (ਬਲਜਿੰਦਰਪਾਲ ਸਿੰਘ)-ਮਾਨਸਿਕ ਤਣਾਅ 'ਚ ਆ ਕੇ ਇਕ ਨੌਜਵਾਨ ਨੇ ਰੇਲਗੱਡੀ ਅੱਗੇ ਛਾਲ ਮਾਰ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ | ਰੇਲਵੇ ਪੁਲਿਸ ਨੇ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਿਸਾਂ ਹਵਾਲੇ ਕਰ ਦਿੱਤੀ ਹੈ | ਪੁਲਿਸ ਨੇ ਵਿਦਿਆਰਥੀ ਦੀ ...

ਪੂਰੀ ਖ਼ਬਰ »

ਅਣਪਛਾਤਿਆਂ ਵਲੋਂ ਨਕਦੀ ਅਤੇ ਸੋਨਾ ਚੋਰੀ

ਤਰਨ ਤਾਰਨ, 15 ਸਤੰਬਰ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਰਾਤ ਸਮੇਂ ਅਣਪਛਾਤੇ ਚੋਰਾਂ ਵਲੋਂ ਘਰ 'ਚ ਦਾਖਿਲ ਹੋ ਕੇ ਨਕਦੀ ਅਤੇ ਸੋਨੇ ਦੇ ਗਹਿਣੇ ਚੋਰੀ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ | ਐੱਸ.ਐੱਸ.ਪੀ ਧਰੁਵ ਦਹੀਆ ਨੇ ...

ਪੂਰੀ ਖ਼ਬਰ »

'ਐਸ.ਐਚ.ਓ. ਨੇ ਮੰਗੀ 10 ਹਜ਼ਾਰ ਰੁਪਏ ਦੀ ਰਿਸ਼ਵਤ, ਨਹੀਂ ਦਿੱਤੀ ਤਾਂ ਕੱਟ ਦਿੱਤਾ ਪਰਚਾ'

ਹੁਸ਼ਿਆਰਪੁਰ, 15 ਸਤੰਬਰ (ਬਲਜਿੰਦਰਪਾਲ ਸਿੰਘ)-ਭਾਵੇਂ ਪੰਜਾਬ ਸਰਕਾਰ ਨਾਜਾਇਜ਼ ਮਾਈਨਿੰਗ ਨੂੰ ਰੋਕਣ ਦੇ ਦਾਅਵੇ ਕਰ ਰਹੀ ਹੈ, ਪਰ ਕਾਨੂੰਨੀ ਤੌਰ 'ਤੇ ਰੇਤ, ਬਜਰੀ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਮਾਈਨਿੰਗ ਕਾਨੂੰਨਾਂ ਨੂੰ ਹਥਿਆਰ ਦੀ ਤਰ੍ਹਾਂ ਇਸਤੇਮਾਲ ਕਰਕੇ ਕੁੱਝ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX