ਤਾਜਾ ਖ਼ਬਰਾਂ


ਭਾਜਪਾ 'ਚ ਸ਼ਾਮਲ ਹੋਏ ਕਰਤਾਰ ਸਿੰਘ ਭੜਾਨਾ
. . .  15 minutes ago
ਨਵੀਂ ਦਿੱਲੀ, 18 ਅਕਤੂਬਰ- ਬਹੁਜਨ ਸਮਾਜ ਪਾਰਟੀ (ਬਸਪਾ) ਦੇ ਨੇਤਾ ਕਰਤਾਰ ਸਿੰਘ ਭੜਾਨਾ ਅੱਜ ਭਾਜਪਾ 'ਚ ਸ਼ਾਮਲ ਹੋ ਗਏ। ਉਨ੍ਹਾਂ ਨੇ ਮੁਰੈਨਾ ਸੀਟ ਤੋਂ ਕੇਂਦਰੀ...
ਅਕਾਲੀ ਆਗੂ ਜਥੇਦਾਰ ਪਰਮਜੀਤ ਸਿੰਘ ਰਾਏਪੁਰ ਨੇ ਫੜਿਆ ਕਾਂਗਰਸ ਦਾ 'ਹੱਥ'
. . .  25 minutes ago
ਫਗਵਾੜਾ, 18 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਇੰਪਰੂਵਮੈਂਟ ਟਰੱਸਟ ਜਲੰਧਰ ਦੇ ਸਾਬਕਾ ਚੇਅਰਮੈਨ ਜਥੇਦਾਰ ਪਰਮਜੀਤ ਸਿੰਘ ਰਾਏਪੁਰ...
ਧਾਲੀਵਾਲ ਦੇ ਹੱਕ 'ਚ ਕੈਪਟਨ ਵਲੋਂ ਫਗਵਾੜਾ 'ਚ ਰੋਡ ਸ਼ੋਅ
. . .  41 minutes ago
ਫਗਵਾੜਾ, 18 ਅਕਤੂਬਰ (ਹਰੀਪਾਲ ਸਿੰਘ)- ਵਿਧਾਨ ਸਭਾ ਹਲਕਾ ਫਗਵਾੜਾ ਦੀ ਜ਼ਿਮਨੀ ਚੋਣ ਨੂੰ ਲੈ ਕੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕਾਂਗਰਸ...
ਹਰਿਆਣਾ 'ਚ ਸੋਨੀਆ ਗਾਂਧੀ ਦੀ ਰੈਲੀ ਰੱਦ, ਰਾਹੁਲ ਗਾਂਧੀ ਸੰਭਾਲਣਗੇ ਮੋਰਚਾ
. . .  51 minutes ago
ਨਵੀਂ ਦਿੱਲੀ, 19 ਅਕਤੂਬਰ- ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਦਾ ਅੱਜ ਹਰਿਆਣਾ ਦੇ ਮਹਿੰਦਰਗੜ੍ਹ ਦਾ ਦੌਰਾ ਰੱਦ ਹੋ ਗਿਆ ਹੈ। ਉਨ੍ਹਾਂ ਵਲੋਂ ਇੱਥੇ ਇੱਕ ਚੋਣ ਰੈਲੀ ਨੂੰ...
ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ ਕੌਮਾਂਤਰੀ ਨਗਰ ਕੀਰਤਨ
. . .  about 1 hour ago
ਤਲਵੰਡੀ ਸਾਬੋ, 18 ਅਕਤੂਬਰ (ਰਣਜੀਤ ਸਿੰਘ ਰਾਜੂ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੋਂ ਆਰੰਭ ਹੋਇਆ ਕੌਮਾਂਤਰੀ ਨਗਰ ਕੀਰਤਨ...
ਪੀ. ਐੱਮ. ਸੀ. ਬੈਂਕ ਦੇ ਖਾਤਾ ਧਾਰਕਾਂ ਨੂੰ ਝਟਕਾ, ਸੁਪਰੀਮ ਕੋਰਟ ਵਲੋਂ ਸੁਣਵਾਈ ਤੋਂ ਇਨਕਾਰ
. . .  about 1 hour ago
ਨਵੀਂ ਦਿੱਲੀ, 18 ਅਕਤੂਬਰ- ਪੰਜਾਬ ਐਂਡ ਮਹਾਰਾਸ਼ਟਰ ਕੋਆਪ੍ਰੇਟਿਵ (ਪੀ. ਐੱਮ. ਸੀ.) ਬੈਂਕ ਦੇ ਖਾਤਾ ਧਾਰਕਾਂ ਨੂੰ ਅੱਜ ਸੁਪਰੀਮ ਕੋਰਟ ਤੋਂ ਝਟਕਾ ਲੱਗਾ ਹੈ। ਸੁਪਰੀਮ ਕੋਰਟ ਨੇ ਇਸ ਸੰਬੰਧੀ ਦਾਇਰ ਪਟੀਸ਼ਨ...
ਆਸਾਮ ਐੱਨ. ਆਰ. ਸੀ. ਦੇ ਕੋਆਰਡੀਨੇਟਰ ਪ੍ਰਤੀਕ ਹੇਜਲਾ ਦਾ ਤਬਾਦਲਾ, ਸੁਪਰੀਮ ਕੋਰਟ ਨੇ ਜਾਰੀ ਕੀਤਾ ਹੁਕਮ
. . .  about 1 hour ago
ਨਵੀਂ ਦਿੱਲੀ, 18 ਅਕਤੂਬਰ- ਸੁਪਰੀਮ ਕੋਰਟ ਨੇ ਆਸਾਮ ਨੈਸ਼ਨਲ ਰਜਿਸਟਰ ਆਫ਼ ਸਿਟੀਜਨਜ਼ (ਐੱਨ. ਆਰ. ਸੀ.) ਦੇ ਕੋਆਰਡੀਨੇਟਰ ਪ੍ਰਤੀਕ ਹੇਜਲਾ ਦਾ ਮੱਧ ਪ੍ਰਦੇਸ਼ 'ਚ ਤਬਾਦਲਾ...
ਪੁਲਿਸ ਨੇ ਹਿਰਾਸਤ 'ਚ ਲਏ ਜਥੇਦਾਰ ਬਲਜੀਤ ਸਿੰਘ ਦਾਦੂਵਾਲ
. . .  about 2 hours ago
ਤਲਵੰਡੀ ਸਾਬੋ, 18 ਅਕਤੂਬਰ (ਰਣਜੀਤ ਸਿੰਘ ਰਾਜੂ)- ਸਰਬੱਤ ਖ਼ਾਲਸਾ ਵਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਥਾਪੇ ਗਏ ਭਾਈ ਬਲਜੀਤ ਸਿੰਘ ਖ਼ਾਲਸਾ ਦਾਦੂਵਾਲ ਨੂੰ ਅੱਜ ਇੱਥੇ...
ਅਗਲੇ ਚੀਫ਼ ਜਸਟਿਸ ਲਈ ਜਸਟਿਸ ਬੋਬੜੇ ਦੇ ਨਾਂ ਦੀ ਸਿਫ਼ਾਰਿਸ਼
. . .  about 2 hours ago
ਨਵੀਂ ਦਿੱਲੀ, 18 ਅਕਤੂਬਰ- ਸੁਪਰੀਮ ਕੋਰਟ ਦੇ ਮੌਜੂਦਾ ਚੀਫ਼ ਜਸਟਿਸ ਰੰਜਨ ਗੋਗੋਈ ਨੇ ਜਸਟਿਸ ਐੱਸ. ਏ. ਬੋਬੜੇ ਨੂੰ ਅਗਲਾ ਸੀ. ਜੇ. ਆਈ. ਬਣਾਉਣ ਦੀ ਕੇਂਦਰ ਸਰਕਾਰ ਕੋਲ ਸਿਫ਼ਾਰਿਸ਼...
ਵਿਅਕਤੀ ਵਲੋਂ ਰੇਲ ਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ
. . .  about 2 hours ago
ਅਬੋਹਰ, 18 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)- ਇੱਥੇ ਸੀਤੋ ਰੋਡ ਤੋਂ ਲੰਘਦੀ ਰੇਲਵੇ ਲਾਈਨ 'ਤੇ ਅੱਜ ਸਵੇਰੇ ਇੱਕ ਵਿਅਕਤੀ ਨੇ ਰੇਲ ਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ ਕਰ...
ਮੁਹਾਲੀ ਦੇ ਪਿੰਡ ਕੁੰਭੜਾ 'ਚ ਚੱਲੀ ਗੋਲੀ, ਇੱਕ ਜ਼ਖ਼ਮੀ
. . .  about 2 hours ago
ਐੱਸ. ਏ. ਐੱਸ. ਨਗਰ, 18 ਅਕਤੂਬਰ (ਜਸਬੀਰ ਸਿੰਘ ਜੱਸੀ)- ਮੁਹਾਲੀ ਦੇ ਪਿੰਡ ਕੁੰਭੜਾ 'ਚ ਗੋਲੀ ਚੱਲਣ ਦੀ ਖ਼ਬਰ ਮਿਲੀ ਹੈ। ਗੋਲੀ ਲੱਗਣ ਕਾਰਨ ਵੀਰ ਸਿੰਘ ਨਾਮੀ ਵਿਅਕਤੀ...
ਈ.ਡੀ ਨੇ ਪ੍ਰਫੁੱਲ ਪਟੇਲ ਨੂੰ ਪੇਸ਼ ਹੋਣ ਲਈ ਕਿਹਾ
. . .  about 3 hours ago
ਮੁੰਬਈ, 18 ਅਕਤੂਬਰ - ਇਨਫੋਰਸਮੈਂਟ ਡਾਇਰੈਕਟੋਰੇਟ ਨੇ ਐਨ.ਸੀ.ਪੀ ਆਗੂ ਪ੍ਰਫੁੱਲ ਪਟੇਲ ਨੂੰ ਦਾਊਦ ਇਬਰਾਹੀਮ ਦੇ ਨਜ਼ਦੀਕੀ ਇਕਬਾਲ ਮਿਰਚੀ ਨਾਲ ਜੁੜੇ ਮਨੀ ਲਾਂਡਰਿੰਗ ਦੇ ਮਾਮਲੇ ਵਿਚ...
ਹਰਿਆਣਾ 'ਚ ਅੱਜ ਭਾਜਪਾ ਦੇ ਦਿੱਗਜ ਕਰਨਗੇ ਚੋਣ ਪ੍ਰਚਾਰ
. . .  about 3 hours ago
ਨਵੀਂ ਦਿੱਲੀ, 18 ਅਕਤੂਬਰ - ਹਰਿਆਣਾ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ, ਜਨਰਲ ਵੀ.ਕੇ ਸਿੰਘ ਅਤੇ ਹੇਮਾ ਮਾਲਿਨੀ ਹਰਿਆਣਾ...
ਸਕੂਲ ਬੱਸ ਪਲਟਣ ਕਾਰਨ 5 ਬੱਚੇ ਜ਼ਖਮੀ
. . .  about 3 hours ago
ਭੋਪਾਲ, 18 ਅਕਤੂਬਰ - ਮੱਧ ਪ੍ਰਦੇਸ਼ ਦੇ ਹੌਸ਼ੰਗਾਬਾਦ ਵਿਖੇ ਇੱਕ ਨਿੱਜੀ ਸਕੂਲ ਦੀ ਬੱਸ ਪਲਟਣ ਕਾਰਨ 5 ਬੱਚੇ ਜ਼ਖਮੀ ਹੋ ਗਏ। ਹਾਦਸੇ ਤੋਂ ਬਾਅਦ ਜ਼ਖਮੀ ਬੱਚਿਆ ਨੂੰ ਨੇੜੇ ਦੇ ਹਸਪਤਾਲ ਭਰਤੀ ਕਰਵਾਇਆ...
ਕੋਲੇ ਦੀ ਖਾਨ 'ਚ ਫਸੇ 2 ਵਿਅਕਤੀਆਂ ਦੀਆਂ ਲਾਸ਼ਾਂ ਬਰਾਮਦ
. . .  about 3 hours ago
ਕੋਲਕਾਤਾ, 18 ਅਕਤੂਬਰ - ਪੱਛਮੀ ਬੰਗਾਲ ਦੇ ਆਸਨਸੋਲ 'ਚ ਪੈਂਦੇ ਕੁਲਟੀ ਇਲਾਕੇ 'ਚ ਐਨ.ਡੀ.ਆਰ.ਐੱਫ ਨੇ ਕੋਲੇ ਦੀ ਖਾਨ 'ਚ ਫਸੇ 2 ਵਿਅਕਤੀਆਂ ਦੀਆਂ ਲਾਸ਼ਾਂ ਬਰਾਮਦ...
ਸੋਨੀਆ ਗਾਂਧੀ ਅੱਜ ਹਰਿਆਣਾ ਦੇ ਮਹਿੰਦਰਗੜ੍ਹ 'ਚ ਕਰਨਗੇ ਰੈਲੀ
. . .  about 4 hours ago
ਪ੍ਰਧਾਨ ਮੰਤਰੀ ਅੱਜ ਹਰਿਆਣਾ 'ਚ ਕਰਨਗੇ 2 ਰੈਲੀਆਂ
. . .  about 4 hours ago
ਪੀ.ਐਮ.ਸੀ ਬੈਂਕ ਖਾਤਾ ਧਾਰਕਾਂ ਦੇ ਬਚਾਅ ਲਈ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  about 5 hours ago
ਕੌਮਾਂਤਰੀ ਨਗਰ ਕੀਰਤਨ ਦੇਰ ਰਾਤ ਪੁੱਜਾ ਤਖ਼ਤ ਸ੍ਰੀ ਦਮਦਮਾ ਸਾਹਿਬ
. . .  about 5 hours ago
ਅੱਜ ਦਾ ਵਿਚਾਰ
. . .  about 5 hours ago
ਲੁਟੇਰਿਆ ਨੇ ਘਰ 'ਚ ਵੜ ਕੇ ਖੋਹਿਆ ਪੈਸਿਆਂ ਵਾਲਾ ਬੈਗ
. . .  1 day ago
ਪੰਜਾਬ ਸਰਕਾਰ ਵੱਲੋਂ ਕਸ਼ਮੀਰ ਵਿਚ ਮਾਰੇ ਗਏ ਵਪਾਰੀ ਦੇ ਵਾਰਸਾਂ ਅਤੇ ਜਖ਼ਮੀ ਦੇ ਇਲਾਜ ਲਈ ਮੁਆਵਜੇ ਦਾ ਐਲਾਨ
. . .  1 day ago
ਅੱਤਵਾਦੀਆ ਵਲੋਂ ਮਾਰੇ ਗਏ ਫਲਾਂ ਦੇ ਵਪਾਰੀ ਚਰਨਜੀਤ ਸਿੰਘ ਦੀ ਮ੍ਰਿਤਕ ਦੇਹ ਪਿੰਡ ਪੁੱਜੀ ਅਬੋਹਰ
. . .  1 day ago
ਮੋਟਰਸਾਈਕਲ ਸਵਾਰਾਂ ਨੇ ਦੁਕਾਨ 'ਤੇ ਕੀਤੇ ਫਾਇਰ
. . .  1 day ago
ਸੁਹਾਗਣਾਂ ਨੇ ਚੰਦਰਮਾ ਨਿਕਲਣ ਤੋਂ ਬਾਅਦ ਤੋੜਿਆ ਵਰਤ
. . .  1 day ago
ਕੌਮਾਂਤਰੀ ਨਗਰ ਕੀਰਤਨ 10:30 ਵਜੇ ਤੱਕ ਪੁੱਜੇਗਾ ਤਖਤ ਸ੍ਰੀ ਦਮਦਮਾ ਸਾਹਿਬ
. . .  1 day ago
ਚੋਣ ਕਮਿਸ਼ਨ ਵੱਲੋਂ ਇੱਕ ਵਿਅਕਤੀ ਤੋਂ ਕਰੋੜਾਂ ਦੀ ਨਕਦੀ ਬਰਾਮਦ
. . .  1 day ago
ਡਾ. ਰਾਜ ਸਿੰਘ ਡਿੱਬੀਪੁਰਾ ਦੇ ਹੱਕ 'ਚ ਅੱਜ ਬਿਕਰਮ ਜੀਤ ਸਿੰਘ ਮਜੀਠੀਆ ਨੇ ਕੀਤਾ ਚੋਣ ਪ੍ਰਚਾਰ
. . .  1 day ago
ਗੱਡੀ ਹੇਠ ਆ ਜਾਣ ਕਾਰਨ ਅਣਪਛਾਤੇ ਪ੍ਰਵਾਸੀ ਮਜ਼ਦੂਰ ਦੀ ਮੌਤ
. . .  1 day ago
ਚੰਦਰਯਾਨ 2 ਦੇ ਆਈ.ਆਈ.ਆਰ.ਐੱਸ ਪੇਲੋਡ ਤੋਂ ਚੰਨ ਦੀ ਸਤਹ ਦੀ ਲਈ ਗਈ ਤਸਵੀਰ ਆਈ ਸਾਹਮਣੇ
. . .  1 day ago
ਆਈ.ਐਨ.ਐਕਸ ਮੀਡੀਆ ਮਾਮਲਾ : 24 ਅਕਤੂਬਰ ਤੱਕ ਵਧੀ ਪੀ. ਚਿਦੰਬਰਮ ਦੀ ਈ.ਡੀ ਹਿਰਾਸਤ
. . .  1 day ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵੱਲੋਂ ਗੋਲੀਬਾਰੀ
. . .  1 day ago
ਹਿੰਦ-ਪਾਕਿ ਸਰਹੱਦ ਤੋਂ ਚਾਰ ਕਰੋੜ ਦੀ ਹੈਰਇਨ ਸਮੇਤ ਇੱਕ ਨਸ਼ਾ ਤਸਕਰ ਕਾਬੂ
. . .  1 day ago
ਹਿਮਾਚਲ ਦੇ ਕਈਆਂ ਜ਼ਿਲ੍ਹਿਆਂ 'ਚ ਬਾਰਸ਼ ਅਤੇ ਬਰਫ਼ਬਾਰੀ ਹੋਣ ਦੀ ਸੰਭਾਵਨਾ : ਮੌਸਮ ਵਿਭਾਗ
. . .  1 day ago
ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  1 day ago
ਪੀ.ਐਨ.ਬੀ ਘੋਟਾਲਾ : ਵੈਸਟਮਿੰਸਟਰ ਕੋਰਟ ਨੇ ਨੀਰਵ ਮੋਦੀ ਦੀ ਹਿਰਾਸਤ 'ਚ ਕੀਤੀ ਵਾਧਾ
. . .  1 day ago
ਰਾਜੇਸ਼ ਬਾਘਾ ਦੇ ਹੱਕ 'ਚ ਸੰਨੀ ਦਿਉਲ ਨੇ ਕੀਤਾ ਰੋਡ ਸ਼ੋਅ
. . .  1 day ago
ਅਕਾਲੀ ਕੌਂਸਲਰਾਂ ਅਤੇ ਸਿੱਖੀ ਪ੍ਰਚਾਰ ਸੇਵਾ ਸੁਸਾਇਟੀ ਦੇ ਨੁਮਾਇੰਦਿਆਂ ਵੱਲੋਂ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ
. . .  1 day ago
ਸਾਂਝਾ ਮੁਲਾਜ਼ਮ ਮੰਚ ਪੰਜਾਬ ਕੱਲ੍ਹ ਕੱਢੇਗਾ ਹਲਕਾ ਦਾਖਾ 'ਚ ਝੰਡਾ ਮਾਰਚ
. . .  1 day ago
ਜਦੋਂ ਸ਼ੇਰ ਦੇ ਵਾੜੇ 'ਚ ਵੜਿਆ ਨੌਜਵਾਨ, ਦਿੱਲੀ ਦੇ ਚਿੜੀਆ ਘਰ 'ਚ ਨਜ਼ਰ ਆਇਆ ਫ਼ਿਲਮੀ ਸੀਨ
. . .  1 day ago
ਦਿੱਲੀ 'ਚ 4 ਨਵੰਬਰ ਤੋਂ ਲਾਗੂ ਹੋਵੇਗੀ ਓਡ-ਈਵਨ ਯੋਜਨਾ- ਕੇਜਰੀਵਾਲ
. . .  1 day ago
ਪੀ. ਐੱਮ. ਸੀ. ਖਾਤਾ ਧਾਰਕਾਂ ਨਾਲ ਨਿਆਂ ਕਰੇ ਸਰਕਾਰ- ਮਨਮੋਹਨ ਸਿੰਘ
. . .  1 day ago
ਡੇਂਗੂ ਕਾਰਨ ਨੌਜਵਾਨ ਦੀ ਮੌਤ
. . .  1 day ago
ਭਾਜਪਾ ਅਰਥ ਵਿਵਸਥਾ ਦੇ 'ਡਬਲ ਇੰਜਣ' 'ਤੇ ਮੰਗਦੀ ਹੈ ਵੋਟ- ਡਾ. ਮਨਮੋਹਨ ਸਿੰਘ
. . .  1 day ago
ਰੇਲੀਗੇਅਰ ਮਾਮਲਾ : ਨਿਆਇਕ ਹਿਰਾਸਤ 'ਚ ਭੇਜੇ ਗਏ ਮਲਵਿੰਦਰ ਅਤੇ ਸ਼ਵਿੰਦਰ
. . .  about 1 hour ago
ਬਾਘਾਪੁਰਾਣਾ : ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਵਲੋਂ ਦੋ ਦਿਨਾਂ 'ਕਲਮ ਛੋੜ' ਹੜਤਾਲ ਸ਼ੁਰੂ
. . .  about 1 hour ago
ਹਾਦਸੇ ਤੋਂ ਬਾਅਦ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ
. . .  about 1 hour ago
ਸੰਦੀਪ ਸੰਧੂ ਦੇ ਹੱਕ 'ਚ ਕੈਪਟਨ ਵਲੋਂ ਰੋਡ ਸ਼ੋਅ
. . .  0 minutes ago
ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨਾਲ ਮਿਲੇਗਾ ਪੀ. ਐੱਮ. ਸੀ. ਬੈਂਕ ਦੇ ਖਾਤਾ ਧਾਰਕਾਂ ਦਾ ਇੱਕ ਵਫ਼ਦ
. . .  1 day ago
ਡਿਪਟੀ ਕਮਿਸ਼ਨਰ ਵੱਲੋਂ ਕਰਤਾਰਪੁਰ ਸਾਹਿਬ ਦੇ ਦਰਸ਼ਨ ਲਈ ਫਾਰਮ ਜਾਰੀ
. . .  24 minutes ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 31 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਜ਼ਿੰਮੇਵਾਰੀ ਤੋਂ ਭੱਜਣਾ ਆਸਾਨ ਹੈ ਪਰ ਗ਼ੈਰ-ਜ਼ਿੰਮੇਵਾਰੀ ਦੇ ਸਿੱਟਿਆਂ ਤੋਂ ਬਚਣਾ ਅਸੰਭਵ ਹੈ। -ਜੋਜੀਆ ਚਾਰਲਸ

ਕਪੂਰਥਲਾ / ਫਗਵਾੜਾ

ਮਾਈਗਰੇਟਰੀ ਪਲਸ ਪੋਲੀਓ ਮੁਹਿਮ ਦੇ ਪਹਿਲੇ ਦਿਨ 7841 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ

ਕਪੂਰਥਲਾ, 15 ਸਤੰਬਰ (ਅਮਰਜੀਤ ਕੋਮਲ)-ਮਾਈਗਰੇਟਰੀ ਪਲਸ ਪੋਲੀਓ ਮੁਹਿਮ ਦੇ ਪਹਿਲੇ ਦਿਨ ਅੱਜ 0 ਤੋਂ 5 ਸਾਲ ਦੀ ਉਮਰ ਦੇ 7841 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਗਈਆਂ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ: ਜਸਮੀਤ ਕੌਰ ਬਾਵਾ ਸਿਵਲ ਸਰਜਨ ਕਪੂਰਥਲਾ ਨੇ ਦੱਸਿਆ ਕਿ ਤਿੰਨ ਰੋਜ਼ਾ ਇਸ ਮੁਹਿਮ ਦੌਰਾਨ ਪ੍ਰਵਾਸੀ ਮਜ਼ਦੂਰਾਂ ਦੇ 0 ਤੋਂ 5 ਸਾਲ ਦੀ ਉਮਰ ਦੇ 16454 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਦਾ ਟੀਚਾ ਮਿਥਿਆ ਗਿਆ ਹੈ | ਸਿਵਲ ਸਰਜਨ ਨੇ ਦੱਸਿਆ ਕਿ ਭਾਵੇਂ ਭਾਰਤ ਵਿਚ ਪੋਲੀਓ ਖ਼ਤਮ ਹੋ ਚੁੱਕਾ ਹੈ, ਪਰ ਗੁਆਂਢੀ ਦੇਸ਼ਾਂ ਪਾਕਿਸਤਾਨ, ਅਫ਼ਗਾਨਿਸਤਾਨ, ਨਾਈਜੀਰੀਆ ਤੋਂ ਇਸ ਦੇ ਵਾਈਰਸ ਆਉਣ ਦੇ ਖ਼ਦਸ਼ੇ ਨੂੰ ਮੁੱਖ ਰੱਖਦਿਆਂ ਮਾਈਗਰੇਟਰੀ ਪਲਸ ਪੋਲੀਓ ਮੁਹਿਮ ਸ਼ੁਰੂ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਇਸ ਵਿਭਾਗ ਦੇ ਸਟਾਫ਼ ਨੂੰ ਹਦਾਇਤ ਕੀਤੀ ਗਈ ਹੈ ਕਿ ਪ੍ਰਵਾਸੀ ਮਜ਼ਦੂਰਾਂ ਦਾ ਕੋਈ ਵੀ ਬੱਚਾ ਇਸ ਮੁਹਿਮ ਦੌਰਾਨ ਪੋਲੀਓ ਬੂੰਦਾਂ ਪੀਣ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ | ਇਸੇ ਦੌਰਾਨ ਹੀ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ: ਆਸਾ ਮਾਂਗਟ ਨੇ ਦੱਸਿਆ ਕਿ ਪਲਸ ਪੋਲੀਓ ਮੁਹਿਮ ਦੌਰਾਨ 8 ਰੇਲਵੇ ਸਟੇਸ਼ਨ, 10 ਬੱਸ ਅੱਡੇ, 61 ਭੱਠੇ, 164 ਝੁੱਗੀਆਂ ਤੇ 359 ਵੱਧ ਖ਼ਤਰੇ ਵਾਲੇ ਖੇਤਰਾਂ ਵਿਚ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ | ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਵਿਸ਼ੇਸ਼ ਤੌਰ 'ਤੇ ਕਿਹਾ ਗਿਆ ਹੈ ਕਿ ਵੱਧ ਖ਼ਤਰੇ ਵਾਲੇ ਖੇਤਰਾਂ ਵਿਚ ਵਿਸ਼ੇਸ਼ ਤਵੱਜੋ ਦਿੱਤੀ ਜਾਵੇ | ਉਨ੍ਹਾਂ ਕਿਹਾ ਕਿ ਇਸ ਮੁਹਿਮ ਲਈ 197 ਮੋਬਾਈਲ ਟੀਮਾਂ ਵਿਚ 394 ਟੀਮ ਮੈਂਬਰ ਕਾਰਜਸ਼ੀਲ ਹਨ |

ਸੜਕ ਹਾਦਸੇ ਦੌਰਾਨ ਇਕ ਪ੍ਰਵਾਸੀ ਮਜ਼ਦੂਰ ਦੀ ਮੌਤ

ਭੁਲੱਥ, 15 ਸਤੰਬਰ (ਮਨਜੀਤ ਸਿੰਘ ਰਤਨ)-ਨਡਾਲਾ ਅੱਡਾ ਨੇੜੇ ਮੋਟਰਸਾਈਕਲ ਤੇ ਟਰਾਲੀ ਦੀ ਟੱਕਰ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਬੌਬੀ ਨਿਵਾਸੀ ਭੁਲੱਥ ਨੇ ਦੱਸਿਆ ਕਿ ਇੰਦਰਜੀਤ ਸ਼ਰਮਾ ਵਾਸੀ ਮੁਬਾਰਕਪੁਰ ਬਿਹਾਰ ਦਾ ਰਹਿਣ ਵਾਲਾ ਸੀ ਤੇ ...

ਪੂਰੀ ਖ਼ਬਰ »

ਸੰਥਿਆ ਪ੍ਰਾਪਤ ਕਰ ਚੁੱਕੇ ਗ੍ਰੰਥੀ ਤੇ ਪਾਠੀ ਸਿੰਘ ਸੰਗਤਾਂ ਤੇ ਨੌਜਵਾਨਾਂ ਨੂੰ ਗੁਰਮਤਿ ਨਾਲ ਜੋੜਨ-ਬੀਬੀ ਜਗੀਰ ਕੌਰ

ਸੁਲਤਾਨਪੁਰ ਲੋਧੀ, 15 ਸਤੰਬਰ (ਨਰੇਸ਼ ਹੈਪੀ, ਥਿੰਦ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗ੍ਰੰਥੀ ਅਤੇ ਅਖੰਡ ਪਾਠੀ ਸਿੰਘਾਂ ਨੂੰ ਗੁਰਬਾਣੀ ਉਚਾਰਨ ਦੀ ...

ਪੂਰੀ ਖ਼ਬਰ »

ਜ਼ਿਲ੍ਹਾ ਸੈਸ਼ਨ ਜੱਜ ਤੇ ਹੋਰ ਜੁਡੀਸ਼ੀਅਲ ਅਧਿਕਾਰੀਆਂ ਵਲੋਂ ਸੁਖਜੀਤ ਆਸ਼ਰਮ ਤੇ ਵੈਦਿਕ ਸ਼੍ਰਮ ਆਸ਼ਰਮ ਦਾ ਨਿਰੀਖਣ

ਕਪੂਰਥਲਾ, 15 ਸਤੰਬਰ (ਵਿ.ਪ੍ਰ.)-ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ ਕਿਸ਼ੋਰ ਕੁਮਾਰ, ਰਾਮ ਕੁਮਾਰ ਸਿੰਗਲਾ ਐਡੀਸ਼ਨਲ ਸੈਸ਼ਨ ਜੱਜ, ਮੋਨਿਕਾ ਲਾਂਬਾ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਤੇ ਅਜੀਤਪਾਲ ਸਿੰਘ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ...

ਪੂਰੀ ਖ਼ਬਰ »

ਵਿਧਾਇਕ ਨਵਤੇਜ ਸਿੰਘ ਚੀਮਾ ਵਲੋਂ ਹਲਕੇ ਅੰਦਰ ਕਰਵਾਏ ਜਾ ਰਹੇ ਵਿਕਾਸ ਕਾਰਜ ਸ਼ਲਾਘਾਯੋਗ-ਅਵਤਾਰ ਲਾਡੀ

ਸੁਲਤਾਨਪੁਰ ਲੋਧੀ, 15 ਅਗਸਤ (ਥਿੰਦ, ਹੈਪੀ)-ਵਿਧਾਇਕ ਨਵਤੇਜ ਸਿੰਘ ਚੀਮਾ ਵਲੋਂ ਹਲਕਾ ਸੁਲਤਾਨਪੁਰ ਲੋਧੀ ਅੰਦਰ ਵੱਡੀ ਪੱਧਰ 'ਤੇ ਕਰਵਾਏ ਜਾ ਰਹੇ ਵਿਕਾਸ ਕਾਰਜ ਹਲਕੇ ਲਈ ਮੀਲ ਪੱਧਰ ਸਾਬਿਤ ਹੋਣਗੇ | ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਤੋਂ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਬੇਰ ਸਾਹਿਬ ਲਈ ਨਗਰ ਕੀਰਤਨ ਸਜਾਇਆ

ਕਪੂਰਥਲਾ, 15 ਸਤੰਬਰ (ਸਡਾਨਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਡੇਰਾ ਬਾਬਾ ਕਰਮ ਸਿੰਘ ਜੀ ਹੋਤੀ ਮਰਦਾਨ ਅਜੀਤ ਨਗਰ ਕਪੂਰਥਲਾ ਤੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੱਕ ਵਿਸ਼ਾਲ ਨਗਰ ਕੀਰਤਨ ...

ਪੂਰੀ ਖ਼ਬਰ »

ਢਿਲਵਾਂ ਪੁਲਿਸ ਵਲੋਂ ਮੋਬਾਈਲ ਫ਼ੋਨ ਤੇ ਸਕੂਟਰੀ ਸਮੇਤ ਇਕ ਵਿਅਕਤੀ ਕਾਬੂ

ਢਿਲਵਾਂ, 15 ਸਤੰਬਰ (ਗੋਬਿੰਦ ਸੁਖੀਜਾ, ਪਲਵਿੰਦਰ, ਪ੍ਰਵੀਨ)–ਥਾਣਾ ਢਿਲਵਾਂ ਦੀ ਪੁਲਿਸ ਨੇ ਮੋਬਾਇਲ ਫ਼ੋਨ ਅਤੇ ਸਕੂਟਰੀ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ | ਥਾਣਾ ਢਿਲਵਾਂ ਦੇ ਮੁਖੀ ਪਰਮਜੀਤ ਸਿੰਘ ਨੇ ਦੱਸਿਆ ਕਿ ਏ.ਐਸ.ਆਈ. ਕਿਰਪਾਲ ਸਿੰਘ ਪੁਲਿਸ ਪਾਰਟੀ ਸਮੇਤ ...

ਪੂਰੀ ਖ਼ਬਰ »

ਪਾਵਰਕਾਮ ਲੋਡ ਵਧਾਉਣ ਲਈ ਘੱਟ ਤੋਂ ਘੱਟ ਫ਼ੀਸ ਲਵੇ-ਬੀ.ਕੇ.ਯੂ.

ਭੁਲੱਥ, 15 ਸਤੰਬਰ (ਸੁਖਜਿੰਦਰ ਸਿੰਘ ਮੁਲਤਾਨੀ)-ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਬਲਾਕ ਭੁਲੱਥ ਦੇ ਪ੍ਰਧਾਨ ਸੁਰਜੀਤ ਸਿੰਘ ਬਾਗਵਾਨਪੁਰ ਨੇ ਆਪਣੇ ਸਾਥੀਆਂ ਸਮੇਤ ਪਾਵਰਕਾਮ ਅਤੇ ਸਰਕਾਰ ਪਾਸੋਂ ਮੰਗ ਕਰਦੇ ਹੋਏ ਕਿਹਾ ਕਿ ਪਾਵਰਕਾਮ ਵਲੋਂ ਅੱਜ ਜੋ ਸਥਿਤ ਦਫ਼ਤਰ ...

ਪੂਰੀ ਖ਼ਬਰ »

ਤਪ ਅਸਥਾਨ ਬਾਬਾ ਸ੍ਰੀਚੰਦ ਜੀ ਵਿਖੇ ਪੂਰਨਮਾਸ਼ੀ ਦਾ ਦਿਹਾੜਾ ਮਨਾਇਆ

ਸੁਭਾਨਪੁਰ, 15 ਸਤੰਬਰ (ਜੱਜ)-ਗੁਰਦੁਆਰਾ ਸੱਚ ਖੰਡ ਗੁਰੂ ਨਾਨਕ ਦਰਬਾਰ ਤਪ ਅਸਥਾਨ ਬਾਬਾ ਸ੍ਰੀ ਚੰਦ ਜੀ ਪਿੰਡ ਨਿਜ਼ਾਮਪੁਰ ਵਿਖੇ ਮੁੱਖ ਸੇਵਾਦਾਰ ਬਾਬਾ ਬਲਜੀਤ ਸਿੰਘ ਬੇਦੀ ਚੌਲਾ ਸਾਹਿਬ ਡੇਰਾ ਬਾਬਾ ਨਾਨਕ ਵਾਲਿਆਂ ਦੀ ਅਗਵਾਈ ਹੇਠ ਪੂਰਨਮਾਸ਼ੀ ਦਾ ਦਿਹਾੜਾ ਬੜੀ ...

ਪੂਰੀ ਖ਼ਬਰ »

ਅਜੀਤ ਨਗਰ ਕਪੂਰਥਲਾ ਤੋਂ ਗੁਰਦੁਆਰਾ ਬੇਰ ਸਾਹਿਬ ਪੁੱਜੇ ਨਗਰ ਕੀਰਤਨ ਦਾ ਨਿੱਘਾ ਸਵਾਗਤ

ਸੁਲਤਾਨਪੁਰ ਲੋਧੀ, 15 ਸਤੰਬਰ (ਨਰੇਸ਼ ਹੈਪੀ, ਥਿੰਦ)-ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਡੇਰਾ ਬਾਬਾ ਕਰਮ ਸਿੰਘ ਹੋਤੀ ਮਰਦਾਨ ਅਜੀਤ ਨਗਰ ਕਪੂਰਥਲਾ ਤੋਂ ਇਤਿਹਾਸਕ ਗੁਰਦੁਆਰਾ ਸ਼੍ਰੀ ਬੇਰ ਸਾਹਿਬ ਸੁਲਤਾਨਪੁਰ ...

ਪੂਰੀ ਖ਼ਬਰ »

ਅੱਡਾ ਨਡਾਲਾ 'ਚ ਤਿੰਨ ਦੁਕਾਨਾਂ ਅੱਗ ਦੀ ਭੇਟ ਚੜ੍ਹੀਆਂ

ਨਡਾਲਾ, 15 ਸਤੰਬਰ (ਮਨਜਿੰਦਰ ਸਿੰਘ ਮਾਨ)-ਅੱਜ ਤੜਕਸਾਰ ਬਿਜਲੀ ਦੇ ਸ਼ਾਟ ਸਰਕਟ ਨਾਲ ਲੱਗੀ ਅੱਗ ਕਾਰਨ ਤਿੰਨ ਦੁਕਾਨਾਂ ਅੱਗ ਦੀ ਭੇਟ ਚੜ੍ਹ ਗਈਆਂ | ਬੇਕਾਬੂ ਹੋਈ ਅੱਗ ਕਾਰਨ ਲੱਖਾਂ ਦੀ ਕੀਮਤ ਦਾ ਮਨਿਆਰੀ ਦਾ ਸਮਾਨ ਸੜ ਕੇ ਸੁਆਹ ਹੋ ਗਿਆ | ਇਸ ਸਬੰਧੀ ਨਡਾਲਾ ਵਾਸੀ ਸਨੀ ...

ਪੂਰੀ ਖ਼ਬਰ »

ਪਿੰਡ ਨੂਰਦੀ ਤਰਨਤਾਰਨ ਸਾਹਿਬ ਤੋਂ ਸਜਾਏ ਨਗਰ ਕੀਰਤਨ ਦਾ ਗੁਰਦੁਆਰਾ ਸ੍ਰੀ ਬੇਰ ਸਾਹਿਬ ਪੁੱਜਣ 'ਤੇ ਭਰਵਾਂ ਸਵਾਗਤ

ਸੁਲਤਾਨਪੁਰ ਲੋਧੀ, 15 ਸਤੰਬਰ (ਨਰੇਸ਼ ਹੈਪੀ, ਥਿੰਦ)-ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਕਿਲ੍ਹਾ ਭਾਈ ਸੰਤੋਖ ਸਿੰਘ ਕਵੀ ਪਿੰਡ ਨੂਰਦੀ (ਤਰਨਤਾਰਨ ਸਾਹਿਬ) ਤੋਂ ਵਿਸ਼ਾਲ ਨਗਰ ਕੀਰਤਨ ਇਤਿਹਾਸਕ ਗੁਰਦੁਆਰਾ ਸ਼੍ਰੀ ਬੇਰ ...

ਪੂਰੀ ਖ਼ਬਰ »

ਰੇਤ ਦੀ ਨਾਜਾਇਜ਼ ਮਾਈਨਿੰਗ ਕਰਨ ਵਾਲਾ ਟਰੈਕਟਰ ਟਰਾਲੀ ਸਮੇਤ ਕਾਬੂ, ਕੇਸ ਦਰਜ

ਤਲਵੰਡੀ ਚੌਧਰੀਆਂ, 15 ਸਤੰਬਰ (ਪਰਸਨ ਲਾਲ ਭੋਲਾ)-ਐਸ.ਐਚ.ਓ. ਥਾਣਾ ਤਲਵੰਡੀ ਚੌਧਰੀਆਂ ਬਲਜੀਤ ਸਿੰਘ ਹੁੰਦਲ ਨੇ ਦੱਸਿਆ ਕਿ ਏ.ਐਸ.ਆਈ. ਭੁਪਿੰਦਰ ਸਿੰਘ ਨੇ ਆਪਣੀ ਪੁਲਿਸ ਪਾਰਟੀ ਸਮੇਤ ਧੁੱਸੀ ਬੰਨ੍ਹ 'ਤੇ ਨਾਕਾ ਲਗਾਇਆ ਹੋਇਆ ਸੀ | ਪਿੰਡ ਛੰਨਾ ਸ਼ੇਰ ਸਿੰਘ ਵਲੋਂ ਇਕ ਟਰੈਕਟਰ ...

ਪੂਰੀ ਖ਼ਬਰ »

16 ਦੇਸ਼ਾਂ ਦੇ ਕਰ ਮੁਕਤ ਵਪਾਰ ਸਮਝੌਤੇ ਵਿਰੁਧ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ

ਸੁਲਤਾਨਪੁਰ ਲੋਧੀ, 15 ਸਤੰਬਰ (ਥਿੰਦ, ਹੈਪੀ)-16 ਦੇਸ਼ਾਂ ਵਿਚਾਲੇ ਕਰ ਮੁਕਤ ਵਪਾਰ ਸਮਝੌਤੇ ਲਈ ਹੋ ਰਹੀ ਦੋ ਦਿਨਾਂ ਮੀਟਿੰਗ ਦਾ ਵਿਰੋਧ ਪ੍ਰਗਟ ਕਰਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਜ਼ੋਨ ਪ੍ਰਧਾਨ ਜਥੇਦਾਰ ਪਰਮਜੀਤ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਮੋਦੀ ਸਰਕਾਰ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਗਿਆਨ ਸਿੰਘ ਜਰਮਨ ਵਾਲਿਆਂ ਨੇ ਬਾਬਾ ਸੀਚੇਵਾਲ ਨੂੰ ਹੜ੍ਹ ਪੀੜਤਾਂ ਲਈ 5 ਲੱਖ ਰੁਪਏ ਵਿੱਤੀ ਸਹਾਇਤਾ ਵਜੋਂ ਦਿੱਤੇ

ਕਪੂਰਥਲਾ/ਸੁਲਤਾਨਪੁਰ ਲੋਧੀ, 15 ਸਤੰਬਰ (ਅਮਰਜੀਤ ਕੋਮਲ, ਨਰੇਸ਼ ਹੈਪੀ)-ਕਸਬਾ ਭੁਲੱਥ ਦੇ ਵਾਸੀ ਤੇ ਪ੍ਰਵਾਸੀ ਭਾਰਤੀ ਗਿਆਨ ਸਿੰਘ ਜਰਮਨ ਤੇ ਉਨ੍ਹਾਂ ਦੇ ਪਰਿਵਾਰ ਨੇ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਉੱਘੇ ਵਾਤਾਵਰਨ ਪ੍ਰੇਮੀ ਬਾਬਾ ਬਲਬੀਰ ਸਿੰਘ ਸੀਚੇਵਾਲ ਨੂੰ ਪੰਜ ...

ਪੂਰੀ ਖ਼ਬਰ »

ਐਸ.ਸੀ.ਐਸ.ਟੀ. ਐਸੋਸੀਏਸ਼ਨ ਆਰ.ਸੀ.ਐਫ. ਦਾ ਡਾਇਮੰਡ ਜੁਬਲੀ ਸਮਾਗਮ 19 ਨੂੰ

ਹੁਸੈਨਪੁਰ, 15 ਸਤੰਬਰ (ਸੋਢੀ)-ਆਲ ਇੰਡੀਆ ਐਸ. ਸੀ. ਐਸ. ਟੀ. ਰੇਲਵੇ ਇੰਪਲਾਈਜ਼ ਐਸੋਸੀਏਸ਼ਨ ਰੇਲ ਕੋਚ ਫ਼ੈਕਟਰੀ ਕਪੂਰਥਲਾ ਵਲੋਂ ਆਲ ਇੰਡੀਆ ਐਸ. ਸੀ. ਐਸ. ਟੀ. ਰੇਲਵੇ ਇੰਪਲਾਈਜ਼ ਐਸੋਸੀਏਸ਼ਨ ਦੇ ਸਥਾਪਨਾ ਦਿਵਸ ਦੇ 60 ਸਾਲ ਪੂਰੇ ਹੋਣ ਤੇ ਐਸ. ਸੀ. ਐਸ. ਟੀ. ਐਸੋਸੀਏਸ਼ਨ ਦੇ ...

ਪੂਰੀ ਖ਼ਬਰ »

ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਵਲੋਂ ਸ਼ਿਵ ਕੁਮਾਰ ਡੰਗ ਅਤੇ ਮਰਵਾਹਾ ਪਰਿਵਾਰ ਨਾਲ ਦੁੱਖ ਸਾਂਝਾ

ਭੁਲੱਥ, 15 ਸਤੰਬਰ (ਮਨਜੀਤ ਸਿੰਘ ਰਤਨ, ਸੁਖਜਿੰਦਰ ਸਿੰਘ ਮੁਲਤਾਨੀ)-ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਉਚੇਚੇ ਤੌਰ ਤੇ ਕਸਬਾ ਭੁਲੱਥ ਪਹੁੰਚੇ ਅਤੇ ਉਨ੍ਹਾਂ ਨੇ ਬੀਤੇ ਦਿਨੀਂ ਇਕ ਸੰਖੇਪ ਬਿਮਾਰੀ ਪਿੱਛੋਂ ਅਕਾਲ ਚਲਾਣਾ ਕਰ ਗਏ ਭਾਜਪਾ ਵਰਕਰ ਅਤੇ ਜ਼ਿਲੇ੍ਹ ਦੇ ਮੀਤ ...

ਪੂਰੀ ਖ਼ਬਰ »

ਪਿੰਡ ਟਿੱਬਾ ਦੇ ਨੇੜੇ ਤੀਜੀ ਵਾਰ ਮੋਟਰਾਂ ਦੀਆਂ ਤਾਰਾਂ ਤੇ ਸਟਾਰਟਰ ਚੋਰੀ

ਸੁਲਤਾਨਪੁਰ ਲੋਧੀ/ਤਲਵੰਡੀ ਚੌਧਰੀਆਂ, 15 ਸਤੰਬਰ (ਥਿੰਦ, ਭੋਲਾ)-ਪਿੰਡ ਟਿੱਬਾ ਦੇ ਆਲੇ ਦੁਆਲੇ ਕਿਸਾਨਾਂ ਦੀਆਂ ਮੋਟਰਾਂ ਤੋਂ ਇਕ ਹਫ਼ਤੇ ਦੇ ਦੌਰਾਨ ਹੀ ਤੀਜੀ ਵਾਰ ਤਾਰਾਂ ਤੇ ਸਟਾਰਟਰ ਚੋਰੀ ਹੋ ਜਾਣ ਕਾਰਨ ਕਿਸਾਨਾਂ ਵਿਚ ਭਾਰੀ ਸਹਿਮ ਪਾਇਆ ਜਾ ਰਿਹਾ ਹੈ | ਪਿੰਡ ਟਿੱਬਾ ...

ਪੂਰੀ ਖ਼ਬਰ »

375 ਗ੍ਰਾਮ ਹੈਰੋਇਨ ਸਮੇਤ 2 ਔਰਤਾਂ ਕਾਬੂ

ਡਡਵਿੰਡੀ, 15 ਸਤੰਬਰ (ਬਲਬੀਰ ਸੰਧਾ)-ਥਾਣਾ ਸੁਲਤਾਨਪੁਰ ਲੋਧੀ ਪੁਲਿਸ ਨੇ ਨਸ਼ਿਆਂ ਿਖ਼ਲਾਫ਼ ਚਲਾਈ ਮੁਹਿਮ ਨੂੰ ਤੇਜ ਕਰਦਿਆਂ 2 ਔਰਤਾਂ ਨੂੰ 375 ਗਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਥਾਣਾ ਸੁਲਤਾਨਪੁਰ ਲੋਧੀ ਦੇ ਐਸ.ਐਚ.ਓ. ਇੰਸਪੈਕਟਰ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਅਤੇ ਆਂਗਣਵਾੜੀ ਸੈਂਟਰ ਕਮਰਾਏ ਵਿਚ ਦਿਨ ਦਿਹਾੜੇ ਚੋਰੀ

ਭੁਲੱਥ, 15 ਸਤੰਬਰ (ਮਨਜੀਤ ਸਿੰਘ ਰਤਨ)-ਸਰਕਾਰੀ ਪ੍ਰਾਇਮਰੀ ਸਕੂਲ ਅਤੇ ਆਂਗਣਵਾੜੀ ਸੈਂਟਰ ਕਮਰਾਏ ਵਿਖੇ ਚੋਰਾਂ ਵਲੋਂ ਦਿਨੇ ਦਿਹਾੜੇ ਸਮਾਨ ਚੋਰੀ ਕਰ ਲਿਆ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਦੇ ਮੋਹਤਬਰ ਵਿਅਕਤੀਆਂ ਅਤੇ ਸਕੂਲ ਸਟਾਫ਼ ਨੂੰ ਫ਼ੋਨ ਤੇ ਪਤਾ ਲੱਗਾ ...

ਪੂਰੀ ਖ਼ਬਰ »

ਸਿੱਖ ਜਥੇਬੰਦੀਆਂ ਦੇ ਵਿਰੋਧ ਕਾਰਨ ਸੁਲਤਾਨਪੁਰ ਲੋਧੀ ਦੇ ਸ਼ਰਾਬ ਦੇ ਠੇਕੇ ਦੋ ਮਹੀਨਿਆਂ ਲਈ ਬੰਦ ਕਰਨ ਦੀ ਤਜਵੀਜ਼

ਕਪੂਰਥਲਾ, 15 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਮੱਦੇ ਨਜ਼ਰ ਰੱਖਦਿਆਂ ਇੰਟਰਨੈਸ਼ਨਲ ਪੰਥਕ ਦਲ ਪੰਜਾਬ ਤੇ ਹੋਰ ਸਿੱਖ ਜਥੇਬੰਦੀਆਂ ਵਲੋਂ ਇਤਿਹਾਸਕ ਤੇ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਦੇ ਮੁੱਖ ਮਾਰਗਾਂ ...

ਪੂਰੀ ਖ਼ਬਰ »

ਬੇਗੋਵਾਲ 'ਚ ਮਾਈਗ੍ਰੇਟਰੀ ਪਲਸ ਪੋਲੀਓ ਦਾ ਪਹਿਲਾ ਰਾੳਾੂਡ ਸ਼ੁਰੂ

ਬੇਗੋਵਾਲ, 15 ਸਤੰਬਰ (ਸੁਖਜਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਉਲੀਕੇ ਪੋ੍ਰਗਰਾਮ ਤਹਿਤ ਸਿਹਤ ਵਿਭਾਗ ਵਲੋਂ ਬੇਗੋਵਾਲ ਹਸਪਤਾਲ ਅਧੀਨ 3 ਦਿਨਾਂ ਮਾਈਗ੍ਰੇਟਰੀ ਪਲਸ ਪੋਲੀਓ ਰਾਊਾਡ ਦੇ ਪਹਿਲੇ ਦਿਨ ਦੀ ਸ਼ੁਰੂਆਤ ਕੀਤੀ ਗਈ | ਐਸ.ਐਮ.ਓ. ਡਾ: ਕਿਰਨਪ੍ਰੀਤ ਕੌਰ ਸੇਖੋਂ ਨੇ ...

ਪੂਰੀ ਖ਼ਬਰ »

ਗੁਰਦੁਆਰਾ ਮੰਜੀ ਸਾਹਿਬ ਅੰਮਿ੍ਤਸਰ ਵਿਖੇ ਬਾਬਾ ਲੱਖੀ ਸ਼ਾਹ ਵਣਜਾਰਾ ਦਾ ਦਿਹਾੜਾ ਮਨਾਉਣਾ ਸ਼ਲਾਘਾਯੋਗ ਉਪਰਾਲਾ-ਰਿੰਪੀ

ਭੁਲੱਥ, 15 ਸਤੰਬਰ (ਸੁਖਜਿੰਦਰ ਸਿੰਘ ਮੁਲਤਾਨੀ)-ਗੁਰਦੁਆਰਾ ਮੰਜੀ ਸਾਹਿਬ ਅੰਮਿ੍ਤਸਰ ਵਿਖੇ ਬਾਬਾ ਲੱਖੀ ਸ਼ਾਹ ਵਣਜਾਰਾ ਦਾ ਦਿਹਾੜਾ ਮਨਾਉਣਾ ਬਹੁਤ ਸ਼ਲਾਘਾਯੋਗ ਉਪਰਾਲਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅਕਾਲੀ ਆਗੂ ਨੰਬਰਦਾਰ ਰਣਜੀਤ ਸਿੰਘ ਰਿੰਪੀ ਨੇ ਆਪਣੇ ...

ਪੂਰੀ ਖ਼ਬਰ »

ਪੁਲਿਸ ਕੇਸ ਵਿਚੋਂ ਨਸ਼ਾ ਤਸਕਰ ਦਾ ਨਾਂਅ ਕਢਵਾਉਣ ਸਬੰਧੀ ਦੋ ਲੱਖ ਰੁਪਏ ਠੱਗਣ ਵਾਲਾ ਗਿ੍ਫ਼ਤਾਰ

ਕਪੂਰਥਲਾ, 15 ਸਤੰਬਰ (ਸਡਾਨਾ)-ਨਸ਼ਾ ਤਸਕਰ ਪਤੀ ਪਤਨੀ ਦਾ ਨਾਂਅ ਕੇਸ ਵਿਚੋਂ ਕੱਢਵਾਉਣ ਦਾ ਝਾਂਸਾ ਦੇ ਕੇ ਇਕ ਵਿਅਕਤੀ ਵਲੋਂ ਨਸ਼ਾ ਤਸਕਰ ਦੇ ਪਿਤਾ ਨਾਲ ਦੋ ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਸਿਟੀ ਪੁਲਿਸ ਨੇ ਇਕ ਵਿਅਕਤੀ ਵਿਰੁੱਧ ਕੇਸ ਦਰਜ ਕਰਕੇ ਉਸ ਨੂੰ ...

ਪੂਰੀ ਖ਼ਬਰ »

ਕਪੂਰਥਲਾ ਤੋਂ ਚੱਲੇ ਨਗਰ ਕੀਰਤਨ ਦਾ ਡਡਵਿੰਡੀ ਪਹੁੰਚਣ 'ਤੇ ਸੰਗਤਾਂ ਵਲੋਂ ਨਿੱਘਾ ਸਵਾਗਤ

ਡਡਵਿੰਡੀ, 15 ਸਤੰਬਰ (ਬਲਬੀਰ ਸੰਧਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਡੇਰਾ ਬਾਬਾ ਕਰਮ ਸਿੰਘ ਹੋਤੀ ਮਰਦਾਨ ਅਜੀਤ ਨਗਰ ਕਪੂਰਥਲਾ ਤੋਂ ਆਰੰਭ ਹੋਇਆ ਮਹਾਨ ਨਗਰ ਕੀਰਤਨ ਜੋ ਗੁਰਦੁਆਰਾ ਸ੍ਰੀ ਬੇਰ ਸਾਹਿਬ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਲੈ ਕੇ ਇੰਗਲੈਂਡ ਦੀਆਂ ਸੰਗਤਾਂ 'ਚ ਭਾਰੀ ਉਤਸ਼ਾਹ-ਬਲਜਿੰਦਰ ਜੈਨਪੁਰੀਆ

ਸੁਲਤਾਨਪੁਰ ਲੋਧੀ, 15 ਸਤੰਬਰ (ਥਿੰਦ)-ਮਨੁੱਖਤਾ ਦੇ ਰਹਿਬਰ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮ ਜੋ ਸੁਲਤਾਨਪੁਰ ਲੋਧੀ ਦੀ ਪਵਿੱਤਰ ਧਰਤੀ 'ਤੇ ਨਵੰਬਰ ਮਹੀਨੇ ਵਿਚ ਕਰਵਾਏ ਜਾ ਰਹੇ ਹਨ | ਇਨ੍ਹਾਂ ਸਮਾਗਮਾਂ ਨੂੰ ਲੈ ਕੇ ਤੇ ਪਵਿੱਤਰ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਨੇ ਲੜਕੀ ਦੇ ਵਿਆਹ ਮੌਕੇ 51 ਹਜ਼ਾਰ ਦੀ ਆਰਥਿਕ ਸਹਾਇਤਾ ਦਿੱਤੀ

ਨਡਾਲਾ, 15 ਸਤੰਬਰ (ਮਾਨ)-ਪਿੰਡ ਡਾਲਾ ਵਾਸੀ ਉੱਘੇ ਸਮਾਜ ਸੇਵਕ ਕੁਲਜੀਤ ਸਿੰਘ ਗਲਾਬੋ ਪੁੱਤਰ ਬਸ਼ੀਰ ਸਿੰਘ ਯੂ.ਐਸ.ਏ. ਨੇ ਪਿੰਡ ਡਾਲਾ ਦੀ ਲੋੜਵੰਦ ਲੜਕੀ ਦੇ ਵਿਆਹ ਮੌਕੇ 51 ਹਜ਼ਾਰ ਰੁਪਏ ਦੀ ਰਾਸ਼ੀ ਆਰਥਿਕ ਸਹਾਇਤਾ ਵਜੋਂ ਦਿੱਤੀ | ਕੁਲਜੀਤ ਸਿੰਘ ਗੁਲਾਬੋ ਦੇ ਪਿਤਾ ...

ਪੂਰੀ ਖ਼ਬਰ »

ਪਾਵਰਕਾਮ ਵਲੋਂ ਲਗਾਏ ਗਏ ਸੁਵਿਧਾ ਕੈਂਪ 'ਚ 38 ਕਿਸਾਨਾਂ ਨੇ ਲਾਹਾ ਲਿਆ

ਸੁਭਾਨਪੁਰ, 15 ਸਤੰਬਰ (ਜੱਜ)-ਪਾਵਰਕਾਮ ਵਿਭਾਗ ਵਲੋਂ ਮੁੱਖ ਇੰਜੀਨੀਅਰ ਇੰਦਰਪਾਲ ਸਿੰਘ ਸਰਕਲ ਕਪੂਰਥਲਾ ਦੀਆਂ ਹਦਾਇਤਾਂ 'ਤੇ ਇੰਜ: ਦਵਿੰਦਰ ਸਿੰਘ ਮੰਡਲ ਕਰਤਾਰਪੁਰ ਦੇ ਦਿਸ਼ਾ ਨਿਰਦੇਸ਼ਾਂ 'ਤੇ ਪਾਵਰਕਾਮ ਵਿਭਾਗ ਵਲੋਂ ਪਿੰਡ ਲੱਖਣ ਕੇ ਪੱਡਾ ਵਿਖੇ ਲੋਕਾਂ ਨੂੰ ਵਧੀਆ ...

ਪੂਰੀ ਖ਼ਬਰ »

ਸ੍ਰੀ ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਉੱਚਾ ਬੇਟ ਦੀ ਟੀਮ ਵਾਲੀਬਾਲ 'ਚ ਪਹਿਲੇ ਸਥਾਨ 'ਤੇ ਰਹੀ

ਕਪੂਰਥਲਾ, 15 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕਰਵਾਏ ਗਏ ਵਾਲੀਬਾਲ ਅੰਡਰ 19 ਵਰਗ ਦੇ ਮੁਕਾਬਲਿਆਂ ਵਿਚ ਸ੍ਰੀ ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਉੱਚਾ ਬੇਟ ਦੀ ਵਾਲੀਬਾਲ ਦੀ ਟੀਮ ਨੇ ਵਧੀਆ ਖੇਡ ਦਾ ਪ੍ਰਦਰਸ਼ਨ ਕਰਦਿਆਂ ਪਹਿਲਾ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਆਰ. ਸੀ. ਐਫ. ਨੂੰ ਹੜ੍ਹ ਪੀੜਤਾਂ ਲਈ ਸਹਾਇਤਾ ਰਾਸ਼ੀ ਭੇਟ

ਹੁਸੈਨਪੁਰ, 15 ਸਤੰਬਰ (ਸੋਢੀ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰੇਲ ਕੋਚ ਫ਼ੈਕਟਰੀ ਕਪੂਰਥਲਾ ਵਲੋਂ ਸਮਾਜਸੇਵਾ ਨੂੰ ਸਮਰਪਿਤ ਨਿਭਾਈਆਂ ਜਾ ਰਹੀਆਂ ਸ਼ਲਾਘਾਯੋਗ ਸੇਵਾਵਾਂ ਤੋਂ ਪ੍ਰੇਰਿਤ ਹੋ ਕਿ ਪਿੰਡ ਰਾਜਪੁਰ ਗਹੋਤ, ਟਿੱਲੂਵਾਲ ਖੁਣਖੁਣ ਦੀਆਂ ਸੰਗਤਾਂ ...

ਪੂਰੀ ਖ਼ਬਰ »

ਪੀਰ ਬਾਬਾ ਬੇਰੀਆਂਵਾਲਾ ਦੀ ਯਾਦ ਵਿਚ ਸਾਲਾਨਾ ਸਭਿਆਚਾਰਕ ਮੇਲਾ ਕਰਵਾਇਆ

ਡਡਵਿੰਡੀ, 15 ਸਤੰਬਰ (ਬਲਬੀਰ ਸੰਧਾ)-ਹਜਰਤ ਪੀਰ ਬਾਬਾ ਬੇਰੀਆਂਵਾਲਾ ਦੀ ਯਾਦ ਵਿਚ ਸਮੂਹ ਨਗਰ ਨਿਵਾਸੀਆਂ ਪਿੰਡ ਮੋਠਾਂਵਾਲਾ ਅਤੇ ਪਾਜੀਆਂ ਦੇ ਸਾਂਝੇ ਸਹਿਯੋਗ ਨਾਲ ਸਾਲਾਨਾ ਸਭਿਆਚਾਰਕ ਮੇਲਾ ਪ੍ਰਬੰਧਕ ਕਮੇਟੀ ਪ੍ਰਧਾਨ ਪ੍ਰਧਾਨ ਜਰਨੈਲ ਸਿੰਘ ਥਿੰਦ ਪਾਜੀਆ ਤੇ ...

ਪੂਰੀ ਖ਼ਬਰ »

ਇੰਡੀਅਨ ਐਕਸ ਸਰਵਸਿਸ ਲੀਗ ਬਲਾਕ ਭੁਲੱਥ ਦੀ ਮਹੀਨਾਵਾਰ ਮੀਟਿੰਗ

ਭੁਲੱਥ, 15 ਸਤੰਬਰ (ਮਨਜੀਤ ਸਿੰਘ ਰਤਨ)-ਇੰਡੀਅਨ ਐਕਸ ਸਰਵਸਿਸ ਲੀਗ ਬਲਾਕ ਭੁਲੱਥ ਦੀ ਮਹੀਨਾਵਾਰ ਮੀਟਿੰਗ ਗੁਰਦੁਆਰਾ ਸੁਖਸਾਗਰ ਵਿਖੇ ਬਲਾਕ ਭੁਲੱਥ ਦੇ ਪ੍ਰਧਾਨ ਹਕੂਮਤ ਸਿੰਘ ਕਮਰਾਏ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਸਾਬਕਾ ਫ਼ੌਜੀ ਅਤੇ ਆਮ ਜਨਤਾ ਨੂੰ ਆ ਰਹੀਆਂ ...

ਪੂਰੀ ਖ਼ਬਰ »

ਬੈੱਸਟ ਧਾਵੀ ਤੇ ਬੈੱਸਟ ਜਾਫ਼ੀ ਦਾ ਮੋਟਰਸਾਈਕਲਾਂ ਨਾਲ ਕੀਤਾ ਗਿਆ ਸਨਮਾਨ ਪੱਡੇ ਬੇਟ ਦਾ ਤਿੰਨ ਰੋਜ਼ਾ ਖੇਡ ਟੂਰਨਾਮੈਂਟ ਅਮਿੱਟ ਯਾਦਾਂ ਛੱਡਦਾ ਸਮਾਪਤ

ਢਿਲਵਾਂ, 15 ਸਤੰਬਰ (ਪ੍ਰਵੀਨ ਕੁਮਾਰ)-ਬਾਬਾ ਸਾਹਿਬ ਦਿੱਤਾ ਸਪੋਰਟਸ ਕਲੱਬ ਪਿੰਡ ਪੱਡੇ ਬੇਟ ਵੱਲੋਂ ਸਮੂਹ ਪਿੰਡ ਵਾਸੀਆਂ, ਗ੍ਰਾਮ ਪੰਚਾਇਤ ਤੇ ਪ੍ਰਵਾਸੀ ਭਾਰਤੀ ਵੀਰਾਂ ਦੇ ਸਹਿਯੋਗ ਨਾਲ ਧੰਨ ਧੰਨ ਬਾਬਾ ਸਾਹਿਬ ਦਿੱਤਾ ਦੀ ਯਾਦ ਨੂੰ ਸਮਰਪਿਤ ਕਰਵਾਇਆ ਗਿਆ 19ਵਾਂ ...

ਪੂਰੀ ਖ਼ਬਰ »

ਪੱਡੇ ਬੇਟ ਦਾ ਤਿੰਨ ਰੋਜ਼ਾ ਖੇਡ ਟੂਰਨਾਮੈਂਟ ਅਮਿੱਟ ਯਾਦਾਂ ਛੱਡਦਾ ਸਮਾਪਤ

ਢਿਲਵਾਂ, 15 ਸਤੰਬਰ (ਪ੍ਰਵੀਨ ਕੁਮਾਰ)-ਬਾਬਾ ਸਾਹਿਬ ਦਿੱਤਾ ਸਪੋਰਟਸ ਕਲੱਬ ਪਿੰਡ ਪੱਡੇ ਬੇਟ ਵੱਲੋਂ ਸਮੂਹ ਪਿੰਡ ਵਾਸੀਆਂ, ਗ੍ਰਾਮ ਪੰਚਾਇਤ ਤੇ ਪ੍ਰਵਾਸੀ ਭਾਰਤੀ ਵੀਰਾਂ ਦੇ ਸਹਿਯੋਗ ਨਾਲ ਧੰਨ ਧੰਨ ਬਾਬਾ ਸਾਹਿਬ ਦਿੱਤਾ ਦੀ ਯਾਦ ਨੂੰ ਸਮਰਪਿਤ ਕਰਵਾਇਆ ਗਿਆ 19ਵਾਂ ...

ਪੂਰੀ ਖ਼ਬਰ »

135.5 ਕਰੋੜ ਦੀ ਕੇਂਦਰ ਕੋਲੋਂ ਗ੍ਰਾਂਟ ਮਨਜ਼ੂਰ ਕਰਵਾਉਣ ਪਿੱਛੇ ਬਾਦਲ ਪਰਿਵਾਰ ਦਾ ਵੱਡਾ ਯੋਗਦਾਨ-ਨਾਨਕਪੁਰ, ਕਾਲੇਵਾਲ

ਸੁਲਤਾਨਪੁਰ ਲੋਧੀ, 15 ਸਤੰਬਰ (ਥਿੰਦ)-ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਦੀ ਖ਼ੁਸ਼ੀ ਵਿਚ ਕੇਂਦਰ ਸਰਕਾਰ ਵਲੋਂ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਨੂੰ ਸਮਾਰਟ ਸਿਟੀ ਬਣਾਉਣ ਲਈ ਜਾਰੀ ਕੀਤੀ ਗਈ 135. 5 ਕਰੋੜ ਦੀ ਗ੍ਰਾਂਟ ਪਿੱਛੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX