ਤਾਜਾ ਖ਼ਬਰਾਂ


ਕਿਸਾਨਾਂ ਨੂੰ ਤੋਹਫ਼ਾ, ਸਰਕਾਰ ਵਲੋਂ ਰਬੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ 'ਚ ਵਾਧੇ ਦਾ ਐਲਾਨ
. . .  1 minute ago
ਨਵੀਂ ਦਿੱਲੀ, 23 ਅਕਤੂਬਰ- ਕੇਂਦਰੀ ਕੈਬਨਿਟ ਨੇ ਦੀਵਾਲੀ ਤੋਂ ਪਹਿਲਾਂ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਅੱਜ ਕੇਂਦਰੀ ਕੈਬਨਿਟ ਦੀ ਬੈਠਕ ਹੋਈ, ਜਿਸ 'ਚ ਸਰਕਾਰ ਨੇ ਰਬੀ ਸੀਜ਼ਨ ਦੀਆਂ ਫ਼ਸਲਾਂ...
ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ, ਦਿੱਲੀ ਦੀਆਂ ਅਣ-ਅਧਿਕਾਰਿਤ ਕਾਲੋਨੀਆਂ ਹੋਣਗੀਆਂ ਨਿਯਮਿਤ
. . .  26 minutes ago
ਨਵੀਂ ਦਿੱਲੀ, 23 ਅਕਤੂਬਰ ਦਿੱਲੀ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਸਰਕਾਰ ਨੇ ਅੱਜ ਦਿੱਲੀ 'ਚ ਅਣ-ਅਧਿਕਾਰਿਤ ਕਾਲੋਨੀਆਂ ਨੂੰ ਨਿਯਮਿਤ ਕਰਨ...
550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਲਈ ਰੇਲ ਗੱਡੀਆਂ ਦੀ ਸੂਚੀ ਜਾਰੀ
. . .  43 minutes ago
ਨਵਾਂਸ਼ਹਿਰ, 23 ਅਕਤੂਬਰ (ਗੁਰਬਖ਼ਸ਼ ਸਿੰਘ ਮਹੇ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੇਲਵੇ ਵਿਭਾਗ ਵਲੋਂ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਅਤੇ ਹੋਰ ਰੇਲਵੇ...
ਗੜ੍ਹਸ਼ੰਕਰ ਵਿਖੇ ਸ਼੍ਰੋਮਣੀ ਕਮੇਟੀ ਕਾਲਜਾਂ ਦੇ 16ਵੇਂ ਖ਼ਾਲਸਾਈ ਖੇਡ ਉਤਸਵ ਦਾ ਸ਼ਾਨਦਾਰ ਆਗਾਜ਼
. . .  about 1 hour ago
ਗੜ੍ਹਸ਼ੰਕਰ, 23 ਅਕਤੂਬਰ (ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਉਚੇਰੀ ਸਿੱਖਿਆ ਕਾਲਜਾਂ ਦਾ 16ਵਾਂ ਖ਼ਾਲਸਾਈ ਖੇਡ ਉਤਸਵ ਸਥਾਨਕ ਬੱਬਰ ਅਕਾਲੀ ਮੈਮੋਰੀਅਲ...
ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਕਾਂਗਰਸ ਦੇ ਸੀਨੀਅਰ ਨੇਤਾਵਾਂ ਨਾਲ ਕੀਤੀ ਜਾਵੇਗੀ ਬੈਠਕ
. . .  about 1 hour ago
ਨਵੀਂ ਦਿੱਲੀ, 23 ਅਕਤੂਬਰ- ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਐੱਨ. ਆਰ. ਸੀ. ਦੇ ਮੁੱਦੇ 'ਤੇ...
ਸੁਲਤਾਨਵਿੰਡ 'ਚ ਨਸ਼ੇ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ
. . .  about 1 hour ago
ਸੁਲਤਾਨਵਿੰਡ, 23 ਅਕਤੂਬਰ (ਗੁਰਨਾਮ ਸਿੰਘ ਬੁੱਟਰ)- ਅੰਮ੍ਰਿਤਸਰ ਦੇ ਇਤਿਹਾਸਕ ਪਿੰਡ ਸੁਲਤਾਨਵਿੰਡ 'ਚ ਨਸ਼ਿਆਂ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ...
ਤਲਵੰਡੀ ਸਾਬੋ 'ਚ ਲੁਟੇਰਿਆ ਵਲੋਂ 17 ਲੱਖ ਰੁਪਏ ਦੀ ਲੁੱਟ
. . .  about 1 hour ago
ਤਲਵੰਡੀ ਸਾਬੋ, 23 ਅਕਤੂਬਰ (ਰਣਜੀਤ ਸਿੰਘ ਰਾਜੂ)- ਸਥਾਨਕ ਨੱਤ ਰੋਡ 'ਤੇ ਸਥਿਤ ਇੱਕ ਫਾਈਨੈਂਸ ਕੰਪਨੀ ਦੇ ਦਫ਼ਤਰ 'ਚੋਂ ਬੈਂਕ 'ਚ ਪੈਸੇ ਜਮਾ ਕਰਾਉਣ ਜਾ ਰਹੇ ਕੰਪਨੀ ਦੇ...
ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ ਮਿਲੀ ਜ਼ਮਾਨਤ
. . .  about 2 hours ago
ਨਵੀਂ ਦਿੱਲੀ, 23 ਅਕਤੂਬਰ- ਮਨੀ ਲਾਂਡਰਿੰਗ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ 25 ਹਜ਼ਾਰ ਰੁਪਏ ਦੇ ਨਿੱਜੀ ਮੁਚੱਲਕੇ 'ਤੇ ਜ਼ਮਾਨਤ ਦੇ ਦਿੱਤੀ...
ਪੰਜਾਬ ਹੋਮਗਾਰਡ ਦਾ ਮੁਲਾਜ਼ਮ ਹੋਇਆ ਠੱਗੀ ਦਾ ਸ਼ਿਕਾਰ
. . .  about 2 hours ago
ਗੁਰੂਹਰਸਹਾਏ, 23 ਅਕਤੂਬਰ (ਕਪਿਲ ਕੰਧਾਰੀ)- ਥਾਣਾ ਗੁਰੂਹਰਸਹਾਏ 'ਚ ਤਾਇਨਾਤ ਪੰਜਾਬ ਹੋਮਗਾਰਡ ਦੇ ਮੁਲਾਜ਼ਮ ਪ੍ਰਦੀਪ ਕੁਮਾਰ ਨਾਲ ਇੱਕ ਠੱਗ ਵਲੋਂ 11 ਹਜ਼ਾਰ ਰੁਪਏ ਦੀ ਠੱਗੀ...
ਇੰਗਲੈਂਡ 'ਚ ਟਰੱਕ 'ਚੋਂ ਮਿਲੀਆਂ 39 ਲੋਕਾਂ ਦੀਆਂ ਲਾਸ਼ਾਂ
. . .  about 2 hours ago
ਲੰਡਨ, 23 ਅਕਤੂਬਰ- ਇੰਗਲੈਂਡ ਦੇ ਐਸੈਕਸ ਕਾਊਂਟੀ 'ਚ ਇੱਕ ਟਰੱਕ 'ਚੋਂ 39 ਲੋਕਾਂ ਦੀਆਂ ਲਾਸ਼ਾਂ ਮਿਲੀਆਂ ਹਨ। ਬ੍ਰਿਟਿਸ਼ ਪੁਲਿਸ ਮੁਤਾਬਕ ਟਰੱਕ ਚਾਲਕ ਨੂੰ...
ਸੌਰਵ ਗਾਂਗੁਲੀ ਨੇ ਬੀ. ਸੀ. ਸੀ. ਆਈ. ਦੇ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ
. . .  about 2 hours ago
ਮੁੰਬਈ, 23 ਅਕਤੂਬਰ- ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਸੌਰਵ ਗਾਂਗੁਲੀ ਨੇ ਅੱਜ ਬੀ. ਸੀ. ਸੀ. ਆਈ. ਦੇ ਪ੍ਰਧਾਨ...
ਸਰਕਾਰ ਨੇ ਤੁਰਕੀ ਦੀ ਯਾਤਰਾ ਕਰਨ ਵਾਲੇ ਭਾਰਤੀਆਂ ਲਈ ਜਾਰੀ ਕੀਤੀ ਐਡਵਾਈਜ਼ਰੀ
. . .  about 3 hours ago
ਨਵੀਂ ਦਿੱਲੀ, 23 ਅਕਤੂਬਰ- ਭਾਰਤ ਸਰਕਾਰ ਨੇ ਤੁਰਕੀ ਦੀ ਯਾਤਰਾ ਕਰਨ ਵਾਲੇ ਭਾਰਤੀ ਨਾਗਰਿਕਾਂ ਨੂੰ ਐਡਵਾਈਜ਼ਰੀ ਜਾਰੀ ਕਰਕੇ ਸਾਵਧਾਨ ਰਹਿਣ ਨੂੰ ਕਿਹਾ ਹੈ। ਤੁਰਕੀ ਸਥਿਤ ਭਾਰਤੀ ਦੂਤਘਰ ਮੁਤਾਬਕ...
ਲੁਧਿਆਣਾ 'ਚ ਵਿਦਿਆਰਥਣ ਨੇ ਸਕੂਲ ਦੀ ਪੰਜਵੀਂ ਮੰਜ਼ਲ ਤੋਂ ਮਾਰੀ ਛਾਲ
. . .  about 3 hours ago
ਲੁਧਿਆਣਾ, 23 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਭਾਈ ਰਣਧੀਰ ਸਿੰਘ ਨਗਰ ਸਥਿਤ ਡੀ. ਏ. ਵੀ. ਸਕੂਲ 'ਚ ਅੱਜ ਦੁਪਹਿਰੇ ਇੱਕ ਵਿਦਿਆਰਥਣ ਨੇ ਪੰਜਵੀਂ ਮੰਜ਼ਲ ਤੋਂ ਛਾਲ ਮਾਰ...
ਅਬੋਹਰ 'ਚ ਲਾਪਤਾ ਹੋਏ 14 ਸਾਲਾ ਲੜਕੇ ਦੇ ਪਰਿਵਾਰਕ ਮੈਂਬਰਾਂ ਵਲੋਂ ਰੋਸ ਪ੍ਰਦਰਸ਼ਨ
. . .  about 3 hours ago
ਅਬੋਹਰ, 23 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)- ਅਬੋਹਰ ਦੇ ਨਵੀਂ ਆਬਾਦੀ ਇਲਾਕੇ ਤੋਂ ਲਾਪਤਾ ਹੋਏ 14 ਸਾਲਾ ਲੜਕੇ ਅਰਮਾਨ ਸੰਧੂ ਦੇ ਪਰਿਵਾਰਕ ਮੈਂਬਰਾਂ ਵਲੋਂ ਅੱਜ ਛੇਵੇਂ ਦਿਨ ਵੀ ਪੁਲਿਸ...
ਬਾਬਾ ਬਲਜੀਤ ਸਿੰਘ ਦਾਦੂਵਾਲ ਗ੍ਰਿਫ਼ਤਾਰ
. . .  about 4 hours ago
ਅੰਮ੍ਰਿਤਸਰ, 23 ਅਕਤੂਬਰ (ਰੇਸ਼ਮ ਸਿੰਘ)- ਸੰਤ ਸਮਾਜ ਦੇ ਆਗੂ ਬਾਬਾ ਬਲਜੀਤ ਸਿੰਘ ਦਾਦੂਵਾਲ ਨੂੰ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਵਲੋਂ ਗ੍ਰਿਫ਼ਤਾਰ ਕਰ ਲਿਆ ਗਿਆ...
ਸਿਧਰਾਮਈਆ ਵਲੋਂ ਕਰਨਾਟਕ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  about 4 hours ago
ਝਾਰਖੰਡ 'ਚ ਵਿਰੋਧੀ ਧਿਰਾਂ ਦੇ 6 ਵਿਧਾਇਕਾਂ ਨੇ ਫੜਿਆ ਭਾਜਪਾ ਦਾ 'ਪੱਲਾ'
. . .  about 4 hours ago
ਡੀ. ਜੀ. ਪੀ. ਦਿਲਬਾਗ ਸਿੰਘ ਨੇ ਦੱਸਿਆ- ਤਰਾਲ ਮੁਠਭੇੜ 'ਚ ਮਾਰਿਆ ਗਿਆ ਏ.ਜੀ.ਯੂ.ਐੱਚ. ਦਾ ਕਮਾਂਡਰ ਲਲਹਾਰੀ
. . .  about 4 hours ago
ਆਈ. ਐੱਨ. ਐਕਸ. ਮੀਡੀਆ ਮਾਮਲਾ : ਚਿਦੰਬਰਮ ਨੇ ਦਿੱਲੀ ਹਾਈਕੋਰਟ 'ਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ
. . .  about 5 hours ago
ਸੌਰਵ ਗਾਂਗੁਲੀ ਬਣੇ ਬੀ. ਸੀ. ਸੀ. ਆਈ. ਦੇ ਪ੍ਰਧਾਨ
. . .  about 5 hours ago
ਬੀ. ਸੀ. ਸੀ. ਆਈ. ਦੀ ਬੈਠਕ ਸ਼ੁਰੂ, ਗਾਂਗੁਲੀ ਅੱਜ ਬਣਨਗੇ ਪ੍ਰਧਾਨ
. . .  about 5 hours ago
ਕੇਰਲ ਦੀ ਅਦਾਲਤ ਵਲੋਂ ਫਰੈਂਕੋ ਮੁਲੱਕਲ ਤਲਬ
. . .  about 6 hours ago
ਜੇਲ੍ਹ 'ਚ ਬੰਦ ਹਵਾਲਾਤੀ ਦੀ ਭੇਦਭਰੇ ਹਾਲਾਤ 'ਚ ਮੌਤ
. . .  about 6 hours ago
ਪਾਕਿ ਵਲੋਂ ਦਰਿਆਈ ਪਾਣੀ ਰਾਹੀਂ ਭਾਰਤ 'ਚ ਭੇਜੀ ਗਈ ਪੰਜ ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  about 6 hours ago
ਪੰਜਾਬ ਦੇ ਪਹਿਲੇ ਪਰਾਲੀ ਬੈਂਕ ਲਈ ਖੇਤਾਂ 'ਚੋਂ ਪਰਾਲੀ ਇਕੱਠੀ ਕਰਨ ਦਾ ਕੰਮ ਸ਼ੁਰੂ
. . .  about 6 hours ago
ਮਾਰੇ ਗਏ ਤਿੰਨ ਅੱਤਵਾਦੀਆਂ ਦੀ ਹੋਈ ਪਹਿਚਾਣ
. . .  about 7 hours ago
ਸੋਨੀਆ ਗਾਂਧੀ ਨੇ ਤਿਹਾੜ ਜੇਲ੍ਹ 'ਚ ਬੰਦ ਡੀ.ਕੇ ਸ਼ਿਵ ਕੁਮਾਰ ਨਾਲ ਕੀਤੀ ਮੁਲਾਕਾਤ
. . .  about 7 hours ago
ਸਰਹੱਦ ਤੋਂ 25 ਕਰੋੜ ਦੇ ਮੁੱਲ ਦੀ ਹੈਰੋਇਨ ਬਰਾਮਦ
. . .  about 8 hours ago
ਆਂਧਰਾ ਪ੍ਰਦੇਸ਼ 'ਚ ਤਿੰਨ ਦਿਨ ਭਾਰੀ ਮੀਂਹ ਦੀ ਚੇਤਾਵਨੀ
. . .  about 8 hours ago
ਸੋਨੀਆ ਗਾਂਧੀ ਅੱਜ ਜੇਲ੍ਹ 'ਚ ਕਰਨਗੇ ਕਾਂਗਰਸੀ ਆਗੂ ਡੀ.ਕੇ ਸ਼ਿਵ ਕੁਮਾਰ ਨਾਲ ਮੁਲਾਕਾਤ
. . .  about 8 hours ago
ਘੁਸਪੈਠੀਆ ਲਈ ਬੰਗਾਲ 'ਚ ਨਜ਼ਰਬੰਦੀ ਕੇਂਦਰ ਬਣਾਉਣ ਇਜਾਜ਼ਤ ਨਹੀ - ਮਮਤਾ
. . .  about 8 hours ago
ਈ.ਵੀ.ਐੱਮ ਨਾਲ ਹੋ ਸਕਦੀ ਹੈ ਛੇੜਛਾੜ, ਮਹਾਰਾਸ਼ਟਰ ਕਾਂਗਰਸ ਪ੍ਰਧਾਨ ਨੇ ਚੋਣ ਕਮਿਸ਼ਨ ਨੂੰ ਲਿਖੀ ਚਿੱਠੀ
. . .  about 8 hours ago
700 ਕਿੱਲੋ ਪਟਾਕਿਆਂ ਸਮੇਤ ਇੱਕ ਗ੍ਰਿਫ਼ਤਾਰ
. . .  about 9 hours ago
ਅੱਜ ਦਾ ਵਿਚਾਰ
. . .  about 9 hours ago
ਨਵੀਂ ਦਿੱਲੀ : ਕਮਲੇਸ਼ ਤਿਵਾੜੀ ਹੱਤਿਆ ਕਾਂਡ ਦੇ ਦੋਵੇਂ ਦੋਸ਼ੀ ਗੁਜਰਾਤ ਏ ਟੀ ਐੱਸ ਨੇ ਫੜੇ
. . .  1 day ago
ਗੁਰਦੁਆਰਾ ਸਾਹਿਬ ਦੇ ਮਾਡਲ ਨਾਲ ਸਜਾਈ ਬੇੜੀ ਨੂੰ ਦੇਖਣ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ
. . .  1 day ago
ਬਾਲੀਵੁੱਡ ਗਾਇਕ ਸਵ.ਲਾਭ ਜੰਜੂਆ ਦੇ ਪਿਤਾ ਦਾ ਦੇਹਾਂਤ
. . .  1 day ago
ਮਾਨਸਾ ਪੁਲਿਸ ਵੱਲੋਂ ਛਾਪੇਮਾਰੀ ਦੌਰਾਨ 10 ਹਜ਼ਾਰ ਲੀਟਰ ਲਾਹਣ ਫੜੀ
. . .  1 day ago
ਕੈਨੇਡਾ ਵਿਚ ਰੂਬੀ ਸਹੋਤਾ ਦੇ ਮੈਂਬਰ ਪਾਰਲੀਮੈਂਟ ਬਣਨ ਤੇ ਖ਼ੁਸ਼ੀ ਵਿਚ ਲੱਡੂ ਵੰਡੇ
. . .  1 day ago
ਅਮਰੀਕ ਸਿੰਘ ਸਿੱਧੂ ਬਣੇ ਪੀ.ਏ.ਡੀ.ਬੀ ਗੁਰੂਹਰਸਹਾਏ ਦੇ ਚੇਅਰਮੈਨ
. . .  1 day ago
ਬੰਗਾ 'ਚ ਲੁਟੇਰੇ ਡੇਢ ਲੱਖ ਰੁਪਏ ਦੀ ਰਾਸ਼ੀ ਲੁੱਟ ਕੇ ਹੋਏ ਫ਼ਰਾਰ
. . .  1 day ago
ਗੜ੍ਹਸ਼ੰਕਰ ਵਿਖੇ ਕੱਲ੍ਹ ਤੋਂ ਸ਼ੁਰੂ ਹੋਵੇਗਾ 16ਵਾਂ ਖ਼ਾਲਸਾਈ ਖੇਡ ਉਤਸਵ
. . .  about 1 hour ago
ਪੰਜਾਬ ਦੇ ਅੰਦਰ ਜਾਅਲੀ ਡਿਗਰੀਆਂ 'ਤੇ ਕੀਤੀ ਜਾ ਰਹੀ ਪ੍ਰੈਕਟਿਸ : ਸਿਵਲ ਸਰਜਨ
. . .  about 1 hour ago
ਸਾਢੇ ਸੱਤ ਕਿੱਲੋ ਤੋਂ ਵਧੇਰੇ ਹੈਰੋਇਨ ਸਮੇਤ ਗ੍ਰਿਫ਼ਤਾਰ ਨਸ਼ਾ ਤਸਕਰਾਂ ਨੂੰ ਅਦਾਲਤ ਨੇ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  about 1 hour ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ
. . .  about 1 hour ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਵਲੋਂ ਚਲਾਇਆ ਜਾ ਰਿਹਾ ਹੈ ਸਰਚ ਆਪਰੇਸ਼ਨ
. . .  about 1 hour ago
ਨੱਡਾ ਵੱਲੋਂ ਭਾਜਪਾ ਦੇ ਜਨਰਲ ਸਕੱਤਰਾਂ ਨਾਲ ਮੀਟਿੰਗ
. . .  about 1 hour ago
ਜੇਲ੍ਹ 'ਚ ਬੰਦ ਨਵਾਜ਼ ਸ਼ਰੀਫ਼ ਦੀ ਹਾਲਤ ਵਿਗੜੀ, ਹਸਪਤਾਲ 'ਚ ਕਰਾਇਆ ਗਿਆ ਦਾਖ਼ਲ
. . .  8 minutes ago
ਅਫ਼ਗ਼ਾਨਿਸਤਾਨ : ਤਾਲਿਬਾਨ ਹਮਲੇ 'ਚ ਮਾਰੇ ਗਏ 19 ਸੁਰੱਖਿਆ ਅਧਿਕਾਰੀ, ਦੋ ਜ਼ਖਮੀ
. . .  53 minutes ago
ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਗੁਰਤਾਗੱਦੀ ਦਿਵਸ ਮੌਕੇ ਜਥੇਦਾਰ ਅਕਾਲ ਤਖ਼ਤ ਦੀ ਅਗਵਾਈ ਹੇਠ ਹੋਇਆ ਸਮਾਗਮ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 1 ਅੱਸੂ ਸੰਮਤ 551
ਿਵਚਾਰ ਪ੍ਰਵਾਹ: ਭਾਸ਼ਾ ਆਤਮਾ ਦੇ ਲਹੂ ਵਾਂਗ ਹੁੰਦੀ ਹੈ, ਜਿਸ ਵਿਚ ਵਿਚਾਰ ਗਤੀਸ਼ੀਲ ਰਹਿੰਦੇ ਹਨ ਅਤੇ ਵਿਕਾਸ ਕਰਦੇ ਹਨ। -ਓਲੀਵਰ ਵੈਨਡਿਲ ਹੌਲਮਸ

ਜਗਰਾਓਂ

ਮਨਰੇਗਾ ਕਰਮਚਾਰੀਆਂ ਵਲੋਂ ਹੜਤਾਲ ਸ਼ੁਰੂ

ਰਾਏਕੋਟ, 16 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਬੀ.ਡੀ.ਪੀ.ਓ. ਦਫ਼ਤਰ ਰਾਏਕੋਟ ਸਾਹਮਣੇ ਮਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਦੇ ਸੱਦੇ 'ਤੇ ਸਮੂਹ ਮਨਰੇਗਾ ਸਟਾਫ਼ ਬਲਾਕ ਰਾਏਕੋਟ ਵਲੋਂ ਅੱਜ ਤੋਂ ਕਲਮਛੋੜ ਹੜਤਾਲ ਸ਼ੁਰੂ ਕੀਤੀ ਗਈ | ਇਸ ਮੌਕੇ ਸਕੱਤਰ ਕੁਲਵਿੰਦਰ ਸਿੰਘ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਸਮੂਹ ਮਨਰੇਗਾ ਸਟਾਫ਼ ਪੰਜਾਬ ਦੀ ਮੁੱਖ ਮੰਗ ਹੈ ਕਿ ਪਿਛਲੇ 10 ਸਾਲਾਂ ਤੋਂ ਨਿਗੁਣੀਆਂ ਤਨਖ਼ਾਹਾਂ 'ਤੇ ਕੰਮ ਕਰ ਰਹੇ ਮਨਰੇਗਾ ਸਟਾਫ਼ ਨੂੰ ਸਰਕਾਰ ਵਲੋਂ ਬਿਨ੍ਹਾਂ ਕਿਸੇ ਦੇਰੀ ਤੋਂ ਪੇ-ਸਕੇਲ ਦੇ ਕੇ ਪੱਕਾ ਕੀਤਾ ਜਾਵੇ | ਮਨਰੇਗਾ ਸਟਾਫ਼ ਨੂੰ ਸਰਕਾਰ ਵਲੋਂ ਬਹੁਤ ਘੱਟ ਤਨਖਾਹ ਦੇ ਕੇ ਕੰਮ ਦਾ ਵਾਧੂ ਬੋਝ ਪਾਇਆ ਜਾ ਰਿਹਾ ਹੈ | ਇਸ ਦਾ ਵਿਰੋਧ ਕਰਦੇ ਹੋਏ ਪੰਜਾਬ ਦੇ ਸੁਮੱਚੇ ਜ਼ਿਲਿ੍ਹਆਂ 'ਚ ਕੰਮ ਕਰ ਰਹੇ ਮਨਰੇਗਾ ਸਟਾਫ਼ ਵਲੋਂ ਅਣਮਿੱਥੇ ਸਮੇਂ ਲਈ ਕੰਮਕਾਰ ਠੱਪ ਕਰਨ ਦਾ ਐਲਾਨ ਕੀਤਾ | ਉਨ੍ਹਾਂ ਆਖਿਆ ਕਿ ਜੇਕਰ ਫਿਰ ਵੀ ਸਰਕਾਰ ਵਲੋਂ ਮਨਰੇਗਾ ਸਟਾਫ਼ ਦੀਆਂ ਮੰਗਾਂ ਦਾ ਕੋਈ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਵੀ ਤੇਜ ਕੀਤਾ ਜਾਵੇਗਾ | ਇਸ ਮੌਕੇ ਰਮਨਦੀਪ ਕੌਰ ਏ.ਪੀ.ਓ., ਲਖਵੀਰ ਸਿੰਘ, ਸੁਖਵਿੰਦਰ ਸਿੰਘ, ਜਗਤਾਰ ਸਿੰਘ, ਵਰਿੰਦਰ ਸਿੰਘ ਟੀ.ਏ., ਕਰਮਜੀਤ ਸਿੰਘ, ਫਤਹਿਜੀਤ ਸਿੰਘ, ਵਰਿੰਦਰ ਸਿੰਘ ਟੀ.ਏ. ਆਦਿ ਹਾਜਰ ਸਨ |

ਨਾਜਾਇਜ਼ ਸਬੰਧਾਂ 'ਚ ਰੋੜਾ ਬਣਦੀ ਸੀ ਪਤਨੀ- ਕਰ ਦਿੱਤਾ ਕਤਲ

ਜਗਰਾਉਂ, 16 ਸਤੰਬਰ (ਅਜੀਤ ਸਿੰਘ ਅਖਾੜਾ)-ਪਿਛਲੇ ਦਿਨੀਂ ਜਗਰਾਉਂ ਦੇ ਪਿੰਡ ਕੋਠਾ ਬੱਗੂ 'ਚ ਰਾਤ ਸਮੇਂ ਘਰ 'ਚ ਦਾਖ਼ਲ ਹੋ ਕੇ ਇਕ ਵਿਆਹੁਤਾ ਔਰਤ ਦਾ ਬੇਰਹਿਮੀ ਨਾਲ ਸਿਰ 'ਚ ਤੇਜ਼ਧਾਰ ਹਥਿਆਰ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ ਤੇ ਪਤੀ ਤੇ ਬੱਚੇ ਵੀ ਜ਼ਖਮੀ ਹੋ ਗਏ ਸਨ | ਜਿਸ ...

ਪੂਰੀ ਖ਼ਬਰ »

ਗੁੱਗਾ ਮਾੜੀ ਸੇਵਾ ਸੰਮਤੀ ਰਾਏਕੋਟ ਦੇ ਸੱਭਿਆਚਾਰਕ ਮੇਲੇ ਦੌਰਾਨ ਚੋਟੀ ਦੇ ਗਾਇਕ ਪੁੱਜੇ

ਰਾਏਕੋਟ, 16 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਗੁੱਗਾ ਮਾੜੀ ਸੇਵਾ ਸੰਮਤੀ ਰਾਏਕੋਟ ਵਲੋਂ 19ਵਾਂ ਪੰਜਾਬੀ ਸੱਭਿਆਚਾਰਕ ਮੇਲਾ ਬੜੇ ਜੋਸ਼ੋ-ਖਰੋਸ਼ਾਂ ਨਾਲ ਕਰਵਾਇਆ | ਇਸ ਮੌਕੇ ਜਾਣਕਾਰੀ ਦਿੰਦਿਆਂ ਪ੍ਰਧਾਨ ਨਰਿੰਦਰ ਕੁਮਾਰ ਡਾਵਰ, ਚੇਅਰਮੈਨ ਮਨੋਹਰ ਲਾਲ ਲਾਡੀ, ਅਸੋਕ ...

ਪੂਰੀ ਖ਼ਬਰ »

ਨਸ਼ਿਆਂ ਦੇ ਖ਼ਾਤਮੇ ਲਈ ਸਰਕਾਰ ਦਾ 'ਬੱਡੀ' ਨਵੀਨੀਕਰਨ ਪ੍ਰੋਗਰਾਮ ਵੀ ਫਲਾਪ

ਮੁੱਲਾਂਪੁਰ-ਦਾਖਾ, 16 ਸਤੰਬਰ (ਨਿਰਮਲ ਸਿੰਘ ਧਾਲੀਵਾਲ)-ਨਸ਼ਿਆਂ ਦੇ ਖਾਤਮੇ ਵਾਲੇ ਪ੍ਰੋਗਰਾਮ 'ਚ ਉਲਝੀ ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਸਰਕਾਰ ਵਲੋਂ 15 ਅਗਸਤ 2018 ਨੂੰ ਨਸ਼ਿਆਂ ਦਾ ਮਾੜਾ ਰੁਝਾਨ ਰੋਕਣ, ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕਰਵਾਉਣ ਵਿਚ ਮਦਦ ਤੇ ਨਸ਼ਾ ...

ਪੂਰੀ ਖ਼ਬਰ »

ਡਾ: ਅਮਰ ਸਿੰਘ ਵਲੋਂ ਪੰਚਾਂ, ਸਰਪੰਚਾਂ ਤੇ ਅਧਿਕਾਰੀਆਂ ਨਾਲ ਮੀਟਿੰਗ

ਰਾਏਕੋਟ, 16 ਸਤੰਬਰ (ਸੁਸ਼ੀਲ)-ਮੈਂਬਰ ਪਾਰਲੀਮੈਂਟ ਡਾ: ਅਮਰ ਸਿੰਘ ਵਲੋਂ ਸਥਾਨਕ ਐਸ.ਡੀ.ਐਮ ਦਫ਼ਤਰ ਵਿਖੇ ਬਲਾਕ ਰਾਏਕੋਟ ਅਧੀਨ ਪੈਂਦੇ ਪਿੰਡਾਂ ਦੇ ਸਰਪੰਚਾਂ, ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਮੈਂਬਰਾਂ ਨਾਲ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੌਜ਼ੂਦਗੀ ...

ਪੂਰੀ ਖ਼ਬਰ »

ਮਨਰੇਗਾ ਕਰਮਚਾਰੀਆ ਵਲੋਂ ਬੀ.ਡੀ.ਪੀ.ਓ. ਦਫ਼ਤਰ ਪੱਖੋਵਾਲ ਵਿਖੇ ਧਰਨਾ

ਪੱਖੋਵਾਲ/ਸਰਾਭਾ, 16 ਸਤੰਬਰ (ਕਿਰਨਜੀਤ ਕੌਰ ਗਰੇਵਾਲ)-ਬੀ.ਡੀ.ਪੀ.ਓ. ਦਫ਼ਤਰ ਪੱਖੋਵਾਲ ਵਿਖੇ ਅੱਜ ਮਨਰੇਗਾ ਕਰਮਚਾਰੀ ਯੂਨੀਅਨ ਦੇ ਸੱਦੇ 'ਤੇ ਮਨਰੇਗਾ ਵਰਕਰਾਂ ਵਲੋਂ ਆਪਣੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਸਮੇਤ ਹੋਰਨਾਂ ਹੱਕੀ ਮੰਗਾਂ ਨੂੰ ਲੈ ਕੇ ਬਲਾਕ ਪੱਧਰੀ ਧਰਨਾਂ ...

ਪੂਰੀ ਖ਼ਬਰ »

ਮਗਨਰੇਗਾ ਕਰਮਚਾਰੀਆਂ ਵਲੋਂ ਕਲਮਛੋੜ ਹੜਤਾਲ ਸ਼ੁਰੂ

ਗੁਰੂਸਰ ਸੁਧਾਰ, 16 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-ਮਗਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਦੇ ਸੱਦੇ 'ਤੇ ਬਲਾਕ ਸੁਧਾਰ ਸਟਾਫ਼ ਵਲੋਂ ਅੱਜ ਤੋਂ ਕਲਮ ਛੋੜ ਹੜਤਾਲ ਸ਼ੁਰੂ ਕਰ ਦਿੱਤੀ ਗਈ | ਕਰਮਚਾਰੀਆਂ ਦੀ ਮੁੱਖ ਮੰਗ ਹੈ ਕਿ ਪਿਛਲੇ ਲਗਭਗ 10 ਸਾਲਾਂ ਤੋਂ ਨਿਗੂਣੀਆਂ ...

ਪੂਰੀ ਖ਼ਬਰ »

ਲੜਕੀ ਨਾਲ ਛੇੜਛਾੜ ਕਰਨ 'ਤੇ ਵਿਅਕਤੀ ਿਖ਼ਲਾਫ਼ ਮਾਮਲਾ ਦਰਜ

ਜਗਰਾਉਂ, 16 ਸਤੰਬਰ (ਅਜੀਤ ਸਿੰਘ ਅਖਾੜਾ)-ਪਿੰਡ ਸੰਗਤਪੁਰਾ (ਢੈਪਈ) 'ਚ ਇਕ ਲੜਕੀ ਨਾਲ ਛੇੜਛਾੜ ਕਰਨ 'ਤੇ ਪਿੰਡ ਦੇ ਇਕ ਵਿਅਕਤੀ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਪੁਲਿਸ ਕੋਲ ਦਰਜ ਕਰਵਾਏ ਬਿਆਨਾਂ 'ਚ 20 ਸਾਲਾਂ ਲੜਕੀ ਨੇ ਦੱਸਿਆ ਕਿ ਦੁਪਹਿਰ 11:30 ਵਜੇ ਜਦੋਂ ਉਹ ਘਰ ਵਿਚ ...

ਪੂਰੀ ਖ਼ਬਰ »

ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਲਿਜਾਣ 'ਤੇ ਲੜਕੇ ਸਮੇਤ ਮਾਂ-ਬਾਪ ਿਖ਼ਲਾਫ਼ ਮਾਮਲਾ ਦਰਜ

ਜਗਰਾਉਂ, 16 ਸਤੰਬਰ (ਅਜੀਤ ਸਿੰਘ ਅਖਾੜਾ)-ਨਜ਼ਦੀਕੀ ਪਿੰਡ ਢੋਲਣ ਵਿਖੇ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਲਿਜਾਣ 'ਤੇ 3 ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਪੁਲਿਸ ਪਾਸੋਂ ਪ੍ਰਾਪਤ ਜਾਣਕਾਰੀ ਅਨੁਸਾਰ ਲੜਕੀ ਦੇ ਮਾਂ ਵਲੋਂ ਬਿਆਨਾਂ 'ਚ ਦੱਸਿਆ ਕਿ ਉਸ ਦੀ ਲੜਕੀ ਕਾਲਜ ...

ਪੂਰੀ ਖ਼ਬਰ »

ਯਾਦਗਾਰੀ ਗੇਟ ਬਣਾਉਣ ਦੀ ਟੱਕ ਲਗਾ ਕੇ ਸ਼ੁਰੂਆਤ

ਸਿੱਧਵਾਂ ਬੇਟ, 16 ਸਤੰਬਰ (ਜਸਵੰਤ ਸਿੰਘ ਸਲੇਮਪੁਰੀ)-ਦਸਮੇਸ਼ ਪਰਿਵਾਰ ਇੰਟਰਨੈਸ਼ਨਲ ਚੈਰੀਟੇਬਲ ਸੰਸਥਾ ਸ੍ਰੀ ਅੰਮਿ੍ਤਸਰ ਸਾਹਿਬ ਦੇ ਸਰਪ੍ਰਸਤ ਬਾਬਾ ਗੁਰਬਚਨ ਸਿੰਘ ਖ਼ਾਲਸਾ ਅੰਮਿ੍ਤਸਰ ਸਾਹਿਬ ਵਾਲਿਆਂ ਨੇ ਲਾਗਲੇ ਨਗਰ ਰਾਊਵਾਲ ਦੇ ਗੁਰਦੁਆਰਾ ਬੇਗਮਪੁਰਾ ...

ਪੂਰੀ ਖ਼ਬਰ »

ਦੀ ਆਂਡਲੂ ਬਹੁਮੰਤਵੀਂ ਸਹਿਕਾਰੀ ਸਭਾ ਦੀ ਕਮੇਟੀ 'ਤੇ ਸ਼੍ਰੋਮਣੀ ਅਕਾਲੀ ਦਲ ਕਾਬਜ਼

ਰਾਏਕੋਟ, 16 ਸਤੰਬਰ (ਬਲਵਿੰਦਰ ਸਿੰਘ ਲਿੱਤਰ)-'ਦੀ ਆਂਡਲੂ ਬਹੁਮੰਤਵੀਂ ਖੇਤੀਬਾੜੀ ਸਹਿਕਾਰੀ ਸਭਾ' ਦੀ ਪ੍ਰਬੰਧਕ ਕਮੇਟੀ ਚੋਣ, ਜੋ ਪਿਛਲੇ ਕਈ ਦਿਨਾਂ ਤੋਂ ਸਿਆਸੀ ਅੜਿੱਕਿਆਂ ਕਾਰਨ ਰੁਕੀ ਪਈ ਸੀ, ਆਖਰ ਅੱਜ ਨੇਪਰੇ ਚੜ੍ਹ ਗਈ, ਜਿਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਸਰਕਲ ...

ਪੂਰੀ ਖ਼ਬਰ »

ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂਆਂ ਦੇ ਘਰਾਂ 'ਚ ਮਾਰੇ ਪੁਲਿਸ ਛਾਪਿਆਂ ਦੀ ਨਿਖੇਧੀ

ਭੰੂਦੜੀ, 16 ਸਤੰਬਰ (ਕੁਲਦੀਪ ਸਿੰਘ ਮਾਨ)-ਕਸ਼ਮੀਰ ਵਿਚ 370 ਤੋੜਨ ਉਪਰੰਤ ਪਿਛਲੇ ਲੰਬੇ ਸਮੇਂ ਤੋਂ ਕਸ਼ਮੀਰੀ ਲੋਕਾਂ 'ਤੇ ਲਗਾਈਆਂ ਬੰਦਸ਼ਾਂ ਿਖ਼ਲਾਫ਼ ਪੰਜਾਬ ਦੀਆਂ ਜਨਤਕ ਤੇ ਜਮੂਹਰੀ ਜਥੇਬੰਦੀਆਂ ਵਲੋਂ ਕੀਤੀ ਜਾ ਰਹੀ ਰੈਲੀ ਨੂੰ ਰੋਕਣ ਲਈ ਪੰਜਾਬ ਪੁਲਿਸ ਵਲੋਂ ਰਾਤ ...

ਪੂਰੀ ਖ਼ਬਰ »

ਗੁਰੂ ਨਾਨਕ ਪਬਲਿਕ ਸਕੂਲ ਬੱਸੀਆਂ ਦੀਆਂ 5 ਕਬੱਡੀ ਖਿਡਾਰਨਾਂ ਪੰਜਾਬ ਪੱਧਰ ਲਈ ਚੁਣੀਆਂ

ਰਾਏਕੋਟ, 16 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੱਸੀਆਂ ਨੇ ਖੇਡਾਂ ਦੇ ਖੇਤਰ 'ਚ ਇਕ ਹੋਰ ਵੱਡੀ ਪੁਲਾਂਘ ਪੁੱਟੀ ਹੈ | ਸਕੂਲ ਦੀ ਅੰਡਰ-14 ਲੜਕੀਆਂ ਦੀ ਕਬੱਡੀ ਟੀਮ ਨੇ ਕਿਲ੍ਹਾ ਰਾਏਪੁਰ ਦੇ ਸੀਨੀ: ਸੈਕੰ: ਸਕੂਲ ਵਿਖੇ ਹੋਏ ...

ਪੂਰੀ ਖ਼ਬਰ »

ਸੀ.ਟੀ. ਯੂਨੀਵਰਸਿਟੀ ਵਿਖੇ ਸੱਭਿਆਚਾਰਕ ਸਮਾਗਮ

ਜਗਰਾਉਂ, 16 ਸਤੰਬਰ (ਜੋਗਿੰਦਰ ਸਿੰਘ, ਵਿ.ਪ੍ਰ.)-ਸੀ.ਟੀ. ਯੂਨੀਵਰਸਿਟੀ ਵਿਖੇ ਮੀਫੋਬਿਆ 2019 ਫਰੈਸ਼ਰ ਪਾਰਟੀ ਨਾਂਅ ਦਾ ਸਮਾਗਮ ਕਰਵਾਇਆ ਗਿਆ | ਸੀ.ਟੀ. ਗਰੁੱਪ ਦੀ ਕੋ-ਚੇਅਰਪਰਸਨ ਪਰਮਿੰਦਰ ਕੌਰ ਚੰਨੀ ਤੇ ਸੀ.ਟੀ.ਯੂ ਦੇ ਵਾਈਸ ਚਾਂਸਲਰ ਡਾ. ਹਰਸ਼ ਸਦਾਵਰਤੀ, ਸੀ.ਟੀ. ...

ਪੂਰੀ ਖ਼ਬਰ »

ਸਾਹਿਤ ਸਭਾ ਜਗਰਾਉਂ ਦੀ ਮੀਟਿੰਗ

ਜਗਰਾਉਂ, 16 ਸਤੰਬਰ (ਅਜੀਤ ਸਿੰਘ ਅਖਾੜਾ)-ਸਾਹਿਤ ਸਭਾ ਜਗਰਾਉਂ ਦੀ ਮਹੀਨਾਵਾਰ ਮੀਟਿੰਗ ਅਵਤਾਰ ਜਗਰਾਉਂ ਦੀ ਸਰਪ੍ਰਸਤੀ ਹੇਠ ਪ੍ਰਭਜੋਤ ਸੋਹੀ ਦੀ ਪ੍ਰਧਾਨਗੀ ਹੇਠ ਜਗਰਾਉਂ ਵਿਖੇ ਹੋਈ | ਜਿਸ 'ਚ ਉੱਘੇ ਗਜ਼ਲਗੋ ਕੁਲਵੰਤ ਜਗਰਾਉਂ ਦੀ ਪਤਨੀ ਮਹਿੰਦਰ ਕੌਰ ਦੇ ਅਕਾਲ ਚਲਾਣਾ ...

ਪੂਰੀ ਖ਼ਬਰ »

ਦਸਮੇਸ਼ ਪਬਲਿਕ ਸਕੂਲ ਦੀਆਂ ਵਿਦਿਆਰਥਣਾਂ ਪੀ.ਟੀ.ਸੀ. ਚੈੱਨਲ ਦੇ 'ਸਿੱਖੀ ਸਿੱਖਿਆ ਗੁਰ ਵੀਚਾਰਿ' ਮੁਕਾਬਲੇ ਦੇ ਅਗਲੇ ਗੇੜ 'ਚ ਪੁੱਜੀਆਂ

ਰਾਏਕੋਟ, 16 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਟਾਹਲੀਆਣਾ ਸਾਹਿਬ ਰਾਏਕੋਟ (ਪ੍ਰਬੰਧ ਅਧੀਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ) ਜੋ ਕਿ ਲਗਾਤਾਰ ਪੜ੍ਹਾਈ ਦੇ ਨਾਲ-ਨਾਲ ਬੱਚਿਆਂ ਨੂੰ ਆਪਣੇ ਧਰਮ ...

ਪੂਰੀ ਖ਼ਬਰ »

ਦਾਣਾ ਮੰਡੀ ਮੁੱਲਾਂਪੁਰ 'ਚ ਮਹਿਲਾ ਕਾਂਗਰਸ ਦਾ 36ਵਾਂ ਸਥਾਪਨਾ ਦਿਵਸ ਮਨਾਇਆ

ਮੁੱਲਾਂਪੁਰ-ਦਾਖਾ, 16 ਸਤੰਬਰ (ਨਿਰਮਲ ਸਿੰਘ ਧਾਲੀਵਾਲ)-ਆਲ ਇੰਡੀਆ ਮਹਿਲਾ ਕਾਂਗਰਸ ਪ੍ਰਧਾਨ, ਸਾਬਕਾ ਐੱਮ.ਪੀ ਸੁਸ਼ਮਿਤਾ ਦੇਵ ਵਲੋਂ ਜਾਰੀ ਹੁਕਮਾਂ ਤੇ ਜ਼ਿਲ੍ਹਾ ਕਾਂਗਰਸ ਲੁਧਿਆਣਾ ਦਿਹਾਤੀ ਪ੍ਰਧਾਨ ਗੁਰਦੀਪ ਕੌਰ ਦੇ ਆਦੇਸ਼ਾਂ ਨਾਲ ਦਾਣਾ ਮੰਡੀ ਮੁੱਲਾਂਪੁਰ ਵਿਖੇ ...

ਪੂਰੀ ਖ਼ਬਰ »

ਖ਼ਾਲਸਾ ਏਡ ਦੇ ਹੜ੍ਹ ਰਾਹਤ ਗੋਦਾਮ 'ਚ ਸੁਧਾਰ ਵਾਸੀਆਂ ਵਲੋਂ ਪੌਣੇ 3 ਲੱਖ ਭੇਟ

ਗੁਰੂਸਰ ਸੁਧਾਰ, 16 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-ਪਿੰਡ ਸੁਧਾਰ ਵਾਸੀਆਂ ਵਲੋਂ ਪਿਛਲੇ ਦਿਨੀਂ ਸੂਬੇ 'ਚ ਆਏ ਹੜ੍ਹਾਂ ਕਾਰਨ ਪ੍ਰਭਾਵਿਤ ਹੋਏ ਲੋਕਾਂ ਦੀ ਮਦਦ ਕਰਨ ਹਿਤ ਇਕੱਤਰ ਕੀਤੇ 2 ਲੱਖ 66 ਹਜ਼ਾਰ 940 ਰੁਪਏ ਦੀ ਰਕਮ ਖ਼ਾਲਸਾ ਏਡ ਵਲੋਂ ਸਥਾਪਿਤ ਹੜ੍ਹ ਰਾਹਤ ਗੋਦਾਮ ...

ਪੂਰੀ ਖ਼ਬਰ »

ਕਿ੍ਕਟ ਟੂਰਨਾਮੈਂਟ ਦੌਰਾਨ ਘੁੰਗਰਾਣਾ ਦੀ ਟੀਮ ਜੇਤੂ

ਜੋਧਾਂ, 16 ਸਤੰਬਰ (ਗੁਰਵਿੰਦਰ ਸਿੰਘ ਹੈਪੀ)-ਨੌਜਵਾਨ ਸਭਾ ਬੱਲੋਵਾਲ ਵਲੋਂ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਕਿ੍ਕਟ ਟੂਰਨਾਮੈਂਟ ਕਰਵਾਇਆ ਗਿਆ | ਟੂਰਨਾਮੈਂਟ 'ਚ ਮੁੱਖ ਮਹਿਮਾਨ ਵਜੋਂ ਪੁੱਜੇ ਸਾਬਕਾ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਜੇਤੂ ਟੀਮਾਂ ਨੂੰ ਇਨਾਮਾਂ ...

ਪੂਰੀ ਖ਼ਬਰ »

ਬੀ.ਐਲ.ਓ. ਦਾ ਵਫ਼ਦ ਐਸ.ਡੀ.ਐਮ. ਨੂੰ ਮਿਲਿਆ

ਰਾਏਕੋਟ, 16 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਰਾਏਕੋਟ ਤਹਿਸੀਲ ਦੇ ਬੀ.ਐੱਲ.ਓ. ਜੋ ਪ੍ਰਾਇਮਰੀ ਅਤੇ ਸੈਕੰਡਰੀ ਸਕੂਲਾਂ ਵਿਚ ਬਤੌਰ ਅਧਿਆਪਕ ਸੇਵਾਵਾਂ ਨਿਭਾਅ ਰਹੇ ਹਨ | ਜਿਨ੍ਹਾਂ ਐਸ.ਡੀ.ਐਮ. ਰਾਏਕੋਟ ਡਾ: ਹਿਮਾਂਸੂ ਗੁਪਤਾ ਨੂੰ ਅਧਿਆਪਕ ਆਗੂ ਜੰਗਪਾਲ ਸਿੰਘ, ਹਰਜਿੰਦਰ ...

ਪੂਰੀ ਖ਼ਬਰ »

ਕਿਸਾਨਾਂ ਦੇ ਖਾਤਿਆਂ ਦੀ ਜਾਣਕਾਰੀ ਦੇਣ ਤੋਂ ਆੜ੍ਹਤੀ ਐਸੋਸੀਏਸ਼ਨ ਨੇ ਦਿੱਤਾ ਜਵਾਬ

ਮਾਛੀਵਾੜਾ ਸਾਹਿਬ, 16 ਸਤੰਬਰ (ਸੁਖਵੰਤ ਸਿੰਘ ਗਿੱਲ)-ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀ ਵਿਕੀ ਫ਼ਸਲ ਦੀ ਅਦਾਇਗੀ ਸਿੱਧੀ ਉਨ੍ਹਾਂ ਦੇ ਖਾਤਿਆਂ 'ਚ ਪਾਉਣ ਨੂੰ ਲੈ ਕੇ ਸੂਬੇ ਦੇ ਆੜ੍ਹਤੀ ਐਸੋਸੀਏਸ਼ਨ ਤੇ ਸਰਕਾਰ ਦਰਮਿਆਨ ਬਣਿਆ ਰੇੜ੍ਹਕਾ ਕੰਢੇ ਵਾਟੇ ਲੱਗਦਾ ਦਿਖਾਈ ...

ਪੂਰੀ ਖ਼ਬਰ »

'ਦਿ੍ਸ਼ਟੀ' ਸਕੂਲ ਨਾਰੰਗਵਾਲ ਦੇ ਵਿਦਿਆਰਥੀਆਂ ਵਲੋਂ ਅਮਰੀਕਾ ਦਾ ਵਿੱਦਿਆਕ ਦੌਰਾ

ਜੋਧਾਂ, 16 ਸਤੰਬਰ (ਗੁਰਵਿੰਦਰ ਸਿੰਘ ਹੈਪੀ)-'ਦਿ੍ਸ਼ਟੀ' ਡਾ. ਆਰ. ਸੀ. ਜੈਨ ਇਨੋਵੇਟਿਵ ਪਬਲਿਕ ਸਕੂਲ ਨਾਰੰਗਵਾਲ ਕਲਾਂ ਦੇ ਨੌਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦਾ ਗਰੁੱਪ ਸਕੂਲ ਪਿ੍ੰਸੀਪਲ ਸ੍ਰੀਮਤੀ ਗ਼ੌਰੀ ਛਾਬੜਾ ਦੀ ਅਗਵਾਈ ਹੇਠ ਐਜੂਕੇਸ਼ਨਲ ਟਿ੍ਪ ...

ਪੂਰੀ ਖ਼ਬਰ »

ਬੱਚਿਆਂ ਨੰੂ 325 ਟੀਮਾਂ ਵਲੋਂ ਪੋਲੀਓ ਰੋਕੂ ਬੂੰਦਾਂ ਪਿਆਉਣ ਦਾ ਸਿਲਸਿਲਾ ਜਾਰੀ - ਐੱਸ. ਐਮ. ਓ.

ਸਾਹਨੇਵਾਲ, 16 ਸਤੰਬਰ (ਹਰਜੀਤ ਸਿੰਘ ਢਿੱਲੋਂ)-ਸਿਵਲ ਸਰਜਨ ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਸਾਹਨੇਵਾਲ ਡਾ ਪੂਨਮ ਗੋਇਲ ਦੀ ਅਗਵਾਈ 'ਚ ਸ਼ੁਰੂ ਹੋਏ ਪਲਸ ਪੋਲੀਓ ਰਾਉਂਡ ਦੀ ਬੀਤੇ ਦਿਨ ਸ਼ੁਰੂਆਤ ਕਰਦਿਆਂ ਐੱਸ. ਐਮ. ਓ. ਨੇ ਦੱਸਿਆ ਕਿ 0 ...

ਪੂਰੀ ਖ਼ਬਰ »

ਪ੍ਰਾਇਮਰੀ ਸਿੱਖਿਆ ਅਫ਼ਸਰ ਦਾ ਅਧਿਆਪਕਾਂ ਵਲੋਂ ਸਨਮਾਨ

ਡੇਹਲੋਂ, 16 ਸਤੰਬਰ (ਅੰਮਿ੍ਤਪਾਲ ਸਿੰਘ ਕੈਲੇ)-ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਡੇਹਲੋਂ-2 ਵਿਖੇ ਸੈਂਟਰ ਸਿਆੜ ਦੇ ਸਮੂਹ ਅਧਿਆਪਕਾਂ ਵਲੋਂ ਨਵੇਂ ਆਏ ਬੀ. ਪੀ. ਈ. ਓ. ਸ੍ਰੀਮਤੀ ਸੁਰਿੰਦਰ ਕੌਰ ਨੂੰ 'ਜੀ ਆਇਆਂ' ਨੂੰ ਕਿਹਾ ਗਿਆ ਤੇ ਉਨ੍ਹਾਂ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ...

ਪੂਰੀ ਖ਼ਬਰ »

1965 ਦੀ ਜੰਗ ਦੀ ਯਾਦ 'ਚ 'ਫਲੋਰਾ ਡੇਅ' ਮਨਾਇਆ

ਸਮਰਾਲਾ, 16 ਸਤੰਬਰ (ਸੁਰਜੀਤ ਸਿੰਘ)-ਪੂਨਾ ਹੌਰਸ ਸਿੱਖ ਸਕਾਰਡਨ ਵਲੋਂ ਭਾਰਤ-ਪਾਕਿਸਤਾਨ ਵਿਚਾਲੇ ਹੋਈ 1965 ਦੀ ਜੰਗ ਦੇ ਸ਼ਹੀਦਾਂ ਦੀ ਯਾਦ ਵਿਚ ਇੱਥੇ 'ਫਲੋਰਾ ਡੇਅ' ਮਨਾਇਆ ਗਿਆ¢ ਸਮਾਗਮ ਵਿਚ 1965 ਦੀ ਜੰਗ 'ਚ ਸ਼ਾਮਲ ਫ਼ੌਜੀ ਅਫ਼ਸਰਾਂ ਤੇ ਜਵਾਨਾਂ ਨੇ ਆਪਣੇ ਤਜਰਬੇ ਸਾਂਝੇ ...

ਪੂਰੀ ਖ਼ਬਰ »

ਮਨਸੂਰਾਂ ਦੇ ਦੁਸਹਿਰਾ ਮੇਲੇ ਸਬੰਧੀ ਮੀਟਿੰਗ

ਜੋਧਾਂ, 16 ਸਤੰਬਰ (ਗੁਰਵਿੰਦਰ ਸਿੰਘ ਹੈਪੀ)-ਮਨਸੂਰਾਂ ਦੁਸਹਿਰਾ ਕਮੇਟੀ ਵਲੋਂ ਗ੍ਰਾਮ ਪੰਚਾਇਤ, ਨਗਰ ਨਿਵਾਸੀਆਂ, ਇਲਾਕਾ ਨਿਵਾਸੀਆਂ ਤੇ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਪਿੰਡ ਮਨਸੂਰਾਂ ਵਿਖੇ ਮਨਾਏ ਜਾ ਰਹੇ ਦੁਸਹਿਰਾ ਮੇਲੇ ਸਬੰਧੀ ਵਿਚਾਰ ...

ਪੂਰੀ ਖ਼ਬਰ »

ਖੇਡ ਗਰਾਊ ਾਡ-ਕਮ ਪਾਰਕ ਦਾ ਨੀਂਹ ਪੱਥਰ ਪੰਜ ਪਿਆਰਿਆਂ ਨੇ ਰੱਖਿਆ

ਪੱਖੋਵਾਲ/ਸਰਾਭਾ, 16 ਸਤੰਬਰ (ਕਿਰਨਜੀਤ ਕੌਰ ਗਰੇਵਾਲ)-ਸਥਾਨਕ ਪਿੰਡ ਪੱਖੋਵਾਲ 'ਚ ਗ੍ਰਾਮ ਪੰਚਾਇਤ, ਪ੍ਰਵਾਸੀ ਪੰਜਾਬੀਆ ਤੇ ਸਮੂਹ ਨਗਰ ਨਿਵਾਸੀਆਂ ਵਲੋਂ 35 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕਰਵਾਈ ਜਾ ਰਹੀ ਖੇਡ ਗਰਾਉਂਡ ਕਮ ਪਾਰਕ ਦਾ ਨੀਂਹ ਪੱਥਰ ਨਾਨਕਸਰ ਠਾਠ ਕੈਲੇ ...

ਪੂਰੀ ਖ਼ਬਰ »

ਪਿੰਡ ਅਖਾੜਾ 'ਚ ਨਗਰ ਕੀਰਤਨ ਦਾ ਪੱੁਜਣ 'ਤੇ ਭਰਵਾਂ ਸਵਾਗਤ

ਜਗਰਾਉਂ, 16 ਸਤੰਬਰ (ਹਰਵਿੰਦਰ ਸਿੰਘ ਖਾਲਸਾ, ਅਜੀਤ ਸਿੰਘ ਅਖਾੜਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਡੱਲਾ ਦੇ ਗੁਰਦੁਆਰਾ ਗੁਰਪੁਰੀ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਸਾਹਿਬ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀ ...

ਪੂਰੀ ਖ਼ਬਰ »

ਅਧਿਆਪਕਾਂ ਵਲੋਂ ਐਸ.ਡੀ.ਐਮ ਨੂੰ ਮੰਗ ਪੱਤਰ

ਰਾਏਕੋਟ, 16 ਸਤੰਬਰ (ਸੁਸ਼ੀਲ)-ਹਲਕੇ ਵਿਚ ਬੂਥ ਲੈਵਲ ਅਫ਼ਸਰ (ਬੀ.ਐਲ.ਓ) ਦੇ ਤੌਰ 'ਤੇ ਸੇਵਾਵਾਂ ਨਿਭਾਅ ਰਹੇ ਅਧਿਆਪਕਾਂ ਦਾ ਇਕ ਵਫ਼ਦ ਸਥਾਨਕ ਐਸ.ਡੀ.ਐਮ ਡਾ. ਹਿਮਾਂਸ਼ੂ ਗੁਪਤਾ ਨੂੰ ਮਿਲਿਆ ਤੇ ਉਨ੍ਹਾਂ ਨੂੰ ਇਕ ਮੰਗ ਪੱਤਰ ਦੇ ਕੇ ਬੀ.ਐਲ.ਓ ਨੂੰ ਡਿਊਟੀ ਤੋਂ ਫਾਰਗ ਕਰਨ ਦੀ ...

ਪੂਰੀ ਖ਼ਬਰ »

ਬਾਬਾ ਸਰਬਜੋਤ ਸਿੰਘ ਬੇਦੀ ਦੀ ਅਗਵਾਈ ਹੇਠ ਗੁਰਮਤਿ ਪ੍ਰਚਾਰਕ ਸੰਤ ਸਭਾ ਦੀ ਮੀਟਿੰਗ

ਜੋਧਾਂ, 16 ਸਤੰਬਰ (ਗੁਰਵਿੰਦਰ ਸਿੰਘ ਹੈਪੀ)-ਬਾਬਾ ਸਾਹਿਬ ਸਿੰਘ ਬੇਦੀ ਜੀ ਦੇ ਅਸਥਾਨ ਗੁਰਦੁਆਰਾ ਦਮਦਮਾ ਸਾਹਿਬ ਮਨਸੂਰਾਂ ਵਿਖੇ ਗੁਰਮਤਿ ਪ੍ਰਚਾਰਕ ਸੰਤ ਸਭਾ ਦੇ ਮੁੱਖ ਸੇਵਾਦਾਰ ਬਾਬਾ ਸਰਬਜੋਤ ਸਿੰਘ ਬੇਦੀ ਦੀ ਅਗਵਾਈ ਹੇਠ ਗੁਰਮਤਿ ਪ੍ਰਚਾਰਕ ਸੰਤ ਸਭਾ ਦੀ ਇਕ ...

ਪੂਰੀ ਖ਼ਬਰ »

ਪਿੰਡ ਸਲੇਮਪੁਰਾ ਵਿਖੇ ਅਕਾਲੀ ਵਰਕਰਾਂ ਦੀ ਮੀਟਿੰਗ

ਸਿੱਧਵਾ ਬੇਟ, 16 ਸਤੰਬਰ (ਜਸਵੰਤ ਸਿੰਘ ਸਲੇਮਪੁਰੀ)-ਸਾਬਕਾ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਦੇ ਹੱਕ ਵਿਚ ਲਾਗਲੇ ਪਿੰਡ ਸਲੇਮਪੁਰਾ ਦੇ ਅਕਾਲੀ ਵਰਕਰਾਂ ਦੀ ਇਕ ਭਰਵੀਂ ਮੀਟਿੰਗ ਹੋਈ | ਜਿਸ ਵਿਚ ਵਾਈਸ ਚੇਅਰਮੈਨ ਵਰਦੀਪ ਸਿੰਘ, ਨੰਬਰਦਾਰ ਹਰਿੰਦਰ ਸਿੰਘ ਕਾਕਾ, ਸਾਬਕਾ ...

ਪੂਰੀ ਖ਼ਬਰ »

ਅਵਾਰਾ ਪਸ਼ੂ ਮੁਕਤ ਜਗਰਾਉਂ ਲਈ ਭੁੱਖ ਹੜਤਾਲ ਸੰਘਰਸ਼ ਸ਼ੁਰੂ

ਜਗਰਾਉਂ, 16 ਸਤੰਬਰ (ਜੋਗਿੰਦਰ ਸਿੰਘ)-ਅਵਾਰਾ ਪਸ਼ੂ ਮੁਕਤ ਜਗਰਾਉਂ ਦੀ ਮੰਗ ਨੂੰ ਲੈ ਕੇ ਇਸ ਮੰਗ ਦੀ ਪੂਰਤੀ ਲਈ ਬਣੇ ਜਨਤਕ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਲੋਂ ਨਗਰ ਕੌਾਸਲ ਦਫ਼ਤਰ ਜਗਰਾਉਂ ਅੱਗੇ ਲੜੀਵਾਰ ਭੁੱਖ ਹੜਤਾਲ ਸੰਘਰਸ਼ ਸ਼ੁਰੂ ਕੀਤੀ | ਭੁੱਖ ਹੜਤਾਲ 'ਤੇ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਕਾਬੂ

ਸਮਰਾਲਾ, 16 ਸਤੰਬਰ (ਬਲਜੀਤ ਸਿੰਘ ਬਘੌਰ)-ਥਾਣਾ ਸਮਰਾਲਾ ਅਧੀਨ ਪੈਂਦੀ ਪੁਲਿਸ ਚੌਾਕੀ ਬਰਧਾਲਾਂ ਦੀ ਪੁਲਿਸ ਪਾਰਟੀ ਵਲੋਂ ਇਕ ਕੈਂਟਰ ਸਵਾਰ ਗੱਡੀ ਚਾਲਕ ਕੋਲੋਂ 250 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਐਕਸਾਈਜ਼ ਐਕਟ ਅਧੀਨ ਕੇਸ ਦਰਜ ਕੀਤਾ ਹੈ | ਕੇਸ 'ਚ ਨਾਮਜ਼ਦ ...

ਪੂਰੀ ਖ਼ਬਰ »

ਕਾਲਜ 'ਚ ਸ਼ੁਰੂ ਕੀਤਾ ਪੋਸਟ ਗ੍ਰੈਜੂਏਟ ਡਿਪਲੋਮਾ ਇਨ ਗਾਈਡੈਂਸ ਐਾਡ ਕੌਾਸਲਿੰਗ

ਚੌਾਕੀਮਾਨ, 16 ਸਤੰਬਰ (ਤੇਜਿੰਦਰ ਸਿੰਘ ਚੱਢਾ)-ਜੀ.ਐੱਚ.ਜੀ. ਹਰਿਪ੍ਰਕਾਸ਼ ਕਾਲਜ ਆਫ ਐਜ਼ੂਕੇਸ਼ਨ ਫਾਰ ਵਿਮੈੱਨ ਸਿੱਧਵਾਂ ਖੁਰਦ ਜੋ ਕਿ ਅਧਿਆਪਕ ਸਿੱਖਿਆ ਦੇ ਖੇਤਰ ਵਿਚ 1955 ਤੋਂ ਉੱਘਾ ਯੋਗਦਾਨ ਪਾ ਰਿਹਾ ਹੈ, ਵਿਖੇ ਸੈਸ਼ਨ 2019-20 ਤੋਂ ਪੋਸਟ ਗ੍ਰੈਜੂਏਟ ਡਿਪਲੋਮਾ ਇਨ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦੇ ਜਨਮ ਦਿਨ 'ਤੇ 113 ਨਾਟਕ ਖੇਡੇਗਾ ਰੈੱਡ ਆਰਟਸ-ਬੱਲੀ, ਬਬਲੂ

ਜਗਰਾਉਂ, 16 ਸਤੰਬਰ (ਅਜੀਤ ਸਿੰਘ ਅਖਾੜਾ)-ਸ਼ਹੀਦ-ਏ-ਆਜਮ ਸ. ਭਗਤ ਸਿੰਘ ਜੀ ਦੇ 113ਵੇਂ ਜਨਮ ਦਿਵਸ ਨੂੰ ਸਮਰਪਿਤ ਰੈਡ ਆਰਟਸ ਥਿਏਟਰ ਟੀਮ ਵਲੋਂ ਪੰਜਾਬ, ਹਰਿਆਣਾ, ਰਾਜਸਥਾਨ ਤੇ ਦਿੱਲੀ ਸਮੇਤ ਨਾਲ ਲੱਗਦੇ ਇਲਾਕਿਆਂ 'ਚ ਸ਼ਹੀਦ ਭਗਤ ਸਿੰਘ ਜੀ ਦੀ ਵਿਚਾਰਧਾਰਾ ਨੂੰ ਸਮਰਪਿਤ 113 ...

ਪੂਰੀ ਖ਼ਬਰ »

ਮਾਤਾ ਸੀਤਲਾ ਮੰਦਰ ਵਿਖੇ ਸਮਾਗਮ

ਚੌਾਕੀਮਾਨ, 16 ਸਤੰਬਰ (ਤੇਜਿੰਦਰ ਸਿੰਘ ਚੱਢਾ)-ਮਾਤਾ ਸੀਤਲਾ ਮੰਦਰ ਦੀ ਪ੍ਰਬੰਧਕ ਕਮੇਟੀ ਤੇ ਸਮੂਹ ਨਗਰ ਨਿਵਾਸੀ ਪਿੰਡ ਗੁੜੇ ਵਲੋਂ ਮਾਤਾ ਸੀਤਲਾ ਮੰਦਰ ਵਿਖੇ ਸਮਾਗਮ ਕਰਵਾਇਆ ਗਿਆ | ਜਿਸ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਹਲਕਾ ਦਾਖਾ ਦੇ ਇੰਚਾਰਜ ...

ਪੂਰੀ ਖ਼ਬਰ »

ਸਿੱਧਵਾਂ ਕਾਲਜ 'ਚ ਡਾ. ਪਾਲ ਕੌਰ ਨਾਲ ਰੂ-ਬ-ਰੂ ਸਮਾਗਮ

ਚੌਾਕੀਮਾਨ, 16 ਸਤੰਬਰ (ਤੇਜਿੰਦਰ ਸਿੰਘ ਚੱਢਾ)-ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿੱਧਵਾਂ ਖੁਰਦ ਵਿਖੇ ਪੰਜਾਬੀ ਸਹਿਤ ਐਕਡਮੀ ਲੁਧਿਆਣਾ ਦੇ ਸਹਿਯੋਗ ਨਾਲ ਪੰਜਾਬੀ ਸਾਹਿਤ ਸਭਾ, ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵਲੋਂ ਪੰਜਾਬੀ ਦੀ ਪ੍ਰਸਿੱਧ ਕਵਿਤਰੀ ਡਾ. ਪਾਲ ਕੌਰ ਨਾਲ ...

ਪੂਰੀ ਖ਼ਬਰ »

ਭਾਈ ਜੈਤਾ ਜੀ ਦਾ ਜਨਮ ਦਿਹਾੜਾ ਸੁਲਤਾਨਪੁਰ ਲੋਧੀ ਵਿਖੇ ਮਨਾਵਾਂਗੇ-ਇੰਜ: ਭੰਗੂ

ਇਯਾਲੀ/ਥਰੀਕੇ, 16 ਸਤੰਬਰ (ਰਾਜ ਜੋਸ਼ੀ)-ਸ਼ਹੀਦ ਬਾਬਾ ਜੀਵਨ ਸਿੰਘ ਭਾਈ ਜੈਤਾ ਜੀ ਸੋਸ਼ਲ ਐਾਡ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ ਕੌਮੀ ਪ੍ਰਧਾਨ ਇੰਸ ਪ੍ਰੇਮ ਸਿੰਘ ਭੰਗੂ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਵੱਡੀ ਗਿਣਤੀ ਵਿਚ ਅਹੁਦੇਦਾਰਾਂ ਤੇ ਮੈਂਬਰਾਂ ਨੇ ਹਿੱਸਾ ...

ਪੂਰੀ ਖ਼ਬਰ »

ਸ਼ਾਂਤੀਪੂਰਵਕ ਕੱਢੀ ਜਾਣ ਵਾਲੀ ਰੈਲੀ 'ਤੇ ਪਾਬੰਦੀ ਲੋਕਤੰਤਰ ਦਾ ਘਾਣ-ਖੰਨਾ

ਮੁੱਲਾਂਪੁਰ-ਦਾਖਾ, 16 ਸਤੰਬਰ (ਨਿਰਮਲ ਸਿੰਘ ਧਾਲੀਵਾਲ)- ਕਸ਼ਮੀਰੀ ਲੋਕਾਂ ਦੇ ਹੱਕ 'ਚ ਆਵਾਜ਼ ਉਠਾਉਣ ਤੇ ਧਾਰਾ 370 ਤੇ 35ਏ ਮੁੱਦਿਆਂ ਨੂੰ ਲੈ ਕੇ ਮੋਹਾਲੀ ਤੋਂ ਰਾਜਪਾਲ ਨੂੰ ਮੰਗ ਪੱਤਰ ਸੌਾਪਣ ਜਾ ਰਹੇ ਵੱਖ-ਵੱਖ ਕਿਸਾਨ, ਪੇਂਡੂ/ਖੇਤ ਮਜਦੂਰ ਯੂਨੀਅਨਾਂ, ਸਨਅਤੀ ਮਜਦੂਰ ...

ਪੂਰੀ ਖ਼ਬਰ »

ਕੋਟਮਾਨ ਵਿਖੇ ਧਾਰਮਿਕ ਸਮਾਗਮ

ਭੰੂਦੜੀ, 16 ਸਤੰਬਰ (ਕੁਲਦੀਪ ਸਿੰਘ ਮਾਨ)-ਹਰ ਸਾਲ ਵਾਂਗ ਸਰਬਸਾਂਝਾ ਗੁਰੂ ਨਾਨਕ ਦਰਬਾਰ ਕੋਟਮਾਨ ਵਿਖੇ ਬਾਬਾ ਸ੍ਰੀ ਚੰਦ ਤੇ ਬਾਬਾ ਵਡਭਾਗ ਸਿੰਘ ਜੀ ਦੀ ਯਾਦ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਸਹਿਜ ਪਾਠ ਜੀ ਦੇ ਭੋਗ ਉਪਰੰਤ ਸਰਬੱਤ ਦੇ ਭਲੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX