ਤਾਜਾ ਖ਼ਬਰਾਂ


ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ, ਦਿੱਲੀ ਦੀਆਂ ਅਣ-ਅਧਿਕਾਰਿਤ ਕਾਲੋਨੀਆਂ ਹੋਣਗੀਆਂ ਨਿਯਮਿਤ
. . .  22 minutes ago
ਨਵੀਂ ਦਿੱਲੀ, 23 ਅਕਤੂਬਰ ਦਿੱਲੀ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਸਰਕਾਰ ਨੇ ਅੱਜ ਦਿੱਲੀ 'ਚ ਅਣ-ਅਧਿਕਾਰਿਤ ਕਾਲੋਨੀਆਂ ਨੂੰ ਨਿਯਮਿਤ ਕਰਨ...
550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਲਈ ਰੇਲ ਗੱਡੀਆਂ ਦੀ ਸੂਚੀ ਜਾਰੀ
. . .  39 minutes ago
ਨਵਾਂਸ਼ਹਿਰ, 23 ਅਕਤੂਬਰ (ਗੁਰਬਖ਼ਸ਼ ਸਿੰਘ ਮਹੇ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੇਲਵੇ ਵਿਭਾਗ ਵਲੋਂ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਅਤੇ ਹੋਰ ਰੇਲਵੇ...
ਗੜ੍ਹਸ਼ੰਕਰ ਵਿਖੇ ਸ਼੍ਰੋਮਣੀ ਕਮੇਟੀ ਕਾਲਜਾਂ ਦੇ 16ਵੇਂ ਖ਼ਾਲਸਾਈ ਖੇਡ ਉਤਸਵ ਦਾ ਸ਼ਾਨਦਾਰ ਆਗਾਜ਼
. . .  about 1 hour ago
ਗੜ੍ਹਸ਼ੰਕਰ, 23 ਅਕਤੂਬਰ (ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਉਚੇਰੀ ਸਿੱਖਿਆ ਕਾਲਜਾਂ ਦਾ 16ਵਾਂ ਖ਼ਾਲਸਾਈ ਖੇਡ ਉਤਸਵ ਸਥਾਨਕ ਬੱਬਰ ਅਕਾਲੀ ਮੈਮੋਰੀਅਲ...
ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਕਾਂਗਰਸ ਦੇ ਸੀਨੀਅਰ ਨੇਤਾਵਾਂ ਨਾਲ ਕੀਤੀ ਜਾਵੇਗੀ ਬੈਠਕ
. . .  about 1 hour ago
ਨਵੀਂ ਦਿੱਲੀ, 23 ਅਕਤੂਬਰ- ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਐੱਨ. ਆਰ. ਸੀ. ਦੇ ਮੁੱਦੇ 'ਤੇ...
ਸੁਲਤਾਨਵਿੰਡ 'ਚ ਨਸ਼ੇ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ
. . .  about 1 hour ago
ਸੁਲਤਾਨਵਿੰਡ, 23 ਅਕਤੂਬਰ (ਗੁਰਨਾਮ ਸਿੰਘ ਬੁੱਟਰ)- ਅੰਮ੍ਰਿਤਸਰ ਦੇ ਇਤਿਹਾਸਕ ਪਿੰਡ ਸੁਲਤਾਨਵਿੰਡ 'ਚ ਨਸ਼ਿਆਂ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ...
ਤਲਵੰਡੀ ਸਾਬੋ 'ਚ ਲੁਟੇਰਿਆ ਵਲੋਂ 17 ਲੱਖ ਰੁਪਏ ਦੀ ਲੁੱਟ
. . .  about 1 hour ago
ਤਲਵੰਡੀ ਸਾਬੋ, 23 ਅਕਤੂਬਰ (ਰਣਜੀਤ ਸਿੰਘ ਰਾਜੂ)- ਸਥਾਨਕ ਨੱਤ ਰੋਡ 'ਤੇ ਸਥਿਤ ਇੱਕ ਫਾਈਨੈਂਸ ਕੰਪਨੀ ਦੇ ਦਫ਼ਤਰ 'ਚੋਂ ਬੈਂਕ 'ਚ ਪੈਸੇ ਜਮਾ ਕਰਾਉਣ ਜਾ ਰਹੇ ਕੰਪਨੀ ਦੇ...
ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ ਮਿਲੀ ਜ਼ਮਾਨਤ
. . .  about 2 hours ago
ਨਵੀਂ ਦਿੱਲੀ, 23 ਅਕਤੂਬਰ- ਮਨੀ ਲਾਂਡਰਿੰਗ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ 25 ਹਜ਼ਾਰ ਰੁਪਏ ਦੇ ਨਿੱਜੀ ਮੁਚੱਲਕੇ 'ਤੇ ਜ਼ਮਾਨਤ ਦੇ ਦਿੱਤੀ...
ਪੰਜਾਬ ਹੋਮਗਾਰਡ ਦਾ ਮੁਲਾਜ਼ਮ ਹੋਇਆ ਠੱਗੀ ਦਾ ਸ਼ਿਕਾਰ
. . .  about 2 hours ago
ਗੁਰੂਹਰਸਹਾਏ, 23 ਅਕਤੂਬਰ (ਕਪਿਲ ਕੰਧਾਰੀ)- ਥਾਣਾ ਗੁਰੂਹਰਸਹਾਏ 'ਚ ਤਾਇਨਾਤ ਪੰਜਾਬ ਹੋਮਗਾਰਡ ਦੇ ਮੁਲਾਜ਼ਮ ਪ੍ਰਦੀਪ ਕੁਮਾਰ ਨਾਲ ਇੱਕ ਠੱਗ ਵਲੋਂ 11 ਹਜ਼ਾਰ ਰੁਪਏ ਦੀ ਠੱਗੀ...
ਇੰਗਲੈਂਡ 'ਚ ਟਰੱਕ 'ਚੋਂ ਮਿਲੀਆਂ 39 ਲੋਕਾਂ ਦੀਆਂ ਲਾਸ਼ਾਂ
. . .  about 2 hours ago
ਲੰਡਨ, 23 ਅਕਤੂਬਰ- ਇੰਗਲੈਂਡ ਦੇ ਐਸੈਕਸ ਕਾਊਂਟੀ 'ਚ ਇੱਕ ਟਰੱਕ 'ਚੋਂ 39 ਲੋਕਾਂ ਦੀਆਂ ਲਾਸ਼ਾਂ ਮਿਲੀਆਂ ਹਨ। ਬ੍ਰਿਟਿਸ਼ ਪੁਲਿਸ ਮੁਤਾਬਕ ਟਰੱਕ ਚਾਲਕ ਨੂੰ...
ਸੌਰਵ ਗਾਂਗੁਲੀ ਨੇ ਬੀ. ਸੀ. ਸੀ. ਆਈ. ਦੇ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ
. . .  about 2 hours ago
ਮੁੰਬਈ, 23 ਅਕਤੂਬਰ- ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਸੌਰਵ ਗਾਂਗੁਲੀ ਨੇ ਅੱਜ ਬੀ. ਸੀ. ਸੀ. ਆਈ. ਦੇ ਪ੍ਰਧਾਨ...
ਸਰਕਾਰ ਨੇ ਤੁਰਕੀ ਦੀ ਯਾਤਰਾ ਕਰਨ ਵਾਲੇ ਭਾਰਤੀਆਂ ਲਈ ਜਾਰੀ ਕੀਤੀ ਐਡਵਾਈਜ਼ਰੀ
. . .  about 3 hours ago
ਨਵੀਂ ਦਿੱਲੀ, 23 ਅਕਤੂਬਰ- ਭਾਰਤ ਸਰਕਾਰ ਨੇ ਤੁਰਕੀ ਦੀ ਯਾਤਰਾ ਕਰਨ ਵਾਲੇ ਭਾਰਤੀ ਨਾਗਰਿਕਾਂ ਨੂੰ ਐਡਵਾਈਜ਼ਰੀ ਜਾਰੀ ਕਰਕੇ ਸਾਵਧਾਨ ਰਹਿਣ ਨੂੰ ਕਿਹਾ ਹੈ। ਤੁਰਕੀ ਸਥਿਤ ਭਾਰਤੀ ਦੂਤਘਰ ਮੁਤਾਬਕ...
ਲੁਧਿਆਣਾ 'ਚ ਵਿਦਿਆਰਥਣ ਨੇ ਸਕੂਲ ਦੀ ਪੰਜਵੀਂ ਮੰਜ਼ਲ ਤੋਂ ਮਾਰੀ ਛਾਲ
. . .  about 3 hours ago
ਲੁਧਿਆਣਾ, 23 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਭਾਈ ਰਣਧੀਰ ਸਿੰਘ ਨਗਰ ਸਥਿਤ ਡੀ. ਏ. ਵੀ. ਸਕੂਲ 'ਚ ਅੱਜ ਦੁਪਹਿਰੇ ਇੱਕ ਵਿਦਿਆਰਥਣ ਨੇ ਪੰਜਵੀਂ ਮੰਜ਼ਲ ਤੋਂ ਛਾਲ ਮਾਰ...
ਅਬੋਹਰ 'ਚ ਲਾਪਤਾ ਹੋਏ 14 ਸਾਲਾ ਲੜਕੇ ਦੇ ਪਰਿਵਾਰਕ ਮੈਂਬਰਾਂ ਵਲੋਂ ਰੋਸ ਪ੍ਰਦਰਸ਼ਨ
. . .  about 3 hours ago
ਅਬੋਹਰ, 23 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)- ਅਬੋਹਰ ਦੇ ਨਵੀਂ ਆਬਾਦੀ ਇਲਾਕੇ ਤੋਂ ਲਾਪਤਾ ਹੋਏ 14 ਸਾਲਾ ਲੜਕੇ ਅਰਮਾਨ ਸੰਧੂ ਦੇ ਪਰਿਵਾਰਕ ਮੈਂਬਰਾਂ ਵਲੋਂ ਅੱਜ ਛੇਵੇਂ ਦਿਨ ਵੀ ਪੁਲਿਸ...
ਬਾਬਾ ਬਲਜੀਤ ਸਿੰਘ ਦਾਦੂਵਾਲ ਗ੍ਰਿਫ਼ਤਾਰ
. . .  about 4 hours ago
ਅੰਮ੍ਰਿਤਸਰ, 23 ਅਕਤੂਬਰ (ਰੇਸ਼ਮ ਸਿੰਘ)- ਸੰਤ ਸਮਾਜ ਦੇ ਆਗੂ ਬਾਬਾ ਬਲਜੀਤ ਸਿੰਘ ਦਾਦੂਵਾਲ ਨੂੰ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਵਲੋਂ ਗ੍ਰਿਫ਼ਤਾਰ ਕਰ ਲਿਆ ਗਿਆ...
ਸਿਧਰਾਮਈਆ ਵਲੋਂ ਕਰਨਾਟਕ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  about 4 hours ago
ਬੈਂਗਲੁਰੂ, 23 ਅਕਤੂਬਰ- ਕਾਂਗਰਸ ਨੇਤਾ ਅਤੇ ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਸਿਧਰਾਮਈਆ ਨੇ ਅੱਜ ਬਾਦਾਮੀ ਦੇ...
ਝਾਰਖੰਡ 'ਚ ਵਿਰੋਧੀ ਧਿਰਾਂ ਦੇ 6 ਵਿਧਾਇਕਾਂ ਨੇ ਫੜਿਆ ਭਾਜਪਾ ਦਾ 'ਪੱਲਾ'
. . .  about 4 hours ago
ਡੀ. ਜੀ. ਪੀ. ਦਿਲਬਾਗ ਸਿੰਘ ਨੇ ਦੱਸਿਆ- ਤਰਾਲ ਮੁਠਭੇੜ 'ਚ ਮਾਰਿਆ ਗਿਆ ਏ.ਜੀ.ਯੂ.ਐੱਚ. ਦਾ ਕਮਾਂਡਰ ਲਲਹਾਰੀ
. . .  about 4 hours ago
ਆਈ. ਐੱਨ. ਐਕਸ. ਮੀਡੀਆ ਮਾਮਲਾ : ਚਿਦੰਬਰਮ ਨੇ ਦਿੱਲੀ ਹਾਈਕੋਰਟ 'ਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ
. . .  about 5 hours ago
ਸੌਰਵ ਗਾਂਗੁਲੀ ਬਣੇ ਬੀ. ਸੀ. ਸੀ. ਆਈ. ਦੇ ਪ੍ਰਧਾਨ
. . .  about 5 hours ago
ਬੀ. ਸੀ. ਸੀ. ਆਈ. ਦੀ ਬੈਠਕ ਸ਼ੁਰੂ, ਗਾਂਗੁਲੀ ਅੱਜ ਬਣਨਗੇ ਪ੍ਰਧਾਨ
. . .  about 5 hours ago
ਕੇਰਲ ਦੀ ਅਦਾਲਤ ਵਲੋਂ ਫਰੈਂਕੋ ਮੁਲੱਕਲ ਤਲਬ
. . .  about 6 hours ago
ਜੇਲ੍ਹ 'ਚ ਬੰਦ ਹਵਾਲਾਤੀ ਦੀ ਭੇਦਭਰੇ ਹਾਲਾਤ 'ਚ ਮੌਤ
. . .  about 6 hours ago
ਪਾਕਿ ਵਲੋਂ ਦਰਿਆਈ ਪਾਣੀ ਰਾਹੀਂ ਭਾਰਤ 'ਚ ਭੇਜੀ ਗਈ ਪੰਜ ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  about 6 hours ago
ਪੰਜਾਬ ਦੇ ਪਹਿਲੇ ਪਰਾਲੀ ਬੈਂਕ ਲਈ ਖੇਤਾਂ 'ਚੋਂ ਪਰਾਲੀ ਇਕੱਠੀ ਕਰਨ ਦਾ ਕੰਮ ਸ਼ੁਰੂ
. . .  about 6 hours ago
ਮਾਰੇ ਗਏ ਤਿੰਨ ਅੱਤਵਾਦੀਆਂ ਦੀ ਹੋਈ ਪਹਿਚਾਣ
. . .  about 7 hours ago
ਸੋਨੀਆ ਗਾਂਧੀ ਨੇ ਤਿਹਾੜ ਜੇਲ੍ਹ 'ਚ ਬੰਦ ਡੀ.ਕੇ ਸ਼ਿਵ ਕੁਮਾਰ ਨਾਲ ਕੀਤੀ ਮੁਲਾਕਾਤ
. . .  about 7 hours ago
ਸਰਹੱਦ ਤੋਂ 25 ਕਰੋੜ ਦੇ ਮੁੱਲ ਦੀ ਹੈਰੋਇਨ ਬਰਾਮਦ
. . .  about 7 hours ago
ਆਂਧਰਾ ਪ੍ਰਦੇਸ਼ 'ਚ ਤਿੰਨ ਦਿਨ ਭਾਰੀ ਮੀਂਹ ਦੀ ਚੇਤਾਵਨੀ
. . .  1 minute ago
ਸੋਨੀਆ ਗਾਂਧੀ ਅੱਜ ਜੇਲ੍ਹ 'ਚ ਕਰਨਗੇ ਕਾਂਗਰਸੀ ਆਗੂ ਡੀ.ਕੇ ਸ਼ਿਵ ਕੁਮਾਰ ਨਾਲ ਮੁਲਾਕਾਤ
. . .  about 8 hours ago
ਘੁਸਪੈਠੀਆ ਲਈ ਬੰਗਾਲ 'ਚ ਨਜ਼ਰਬੰਦੀ ਕੇਂਦਰ ਬਣਾਉਣ ਇਜਾਜ਼ਤ ਨਹੀ - ਮਮਤਾ
. . .  about 8 hours ago
ਈ.ਵੀ.ਐੱਮ ਨਾਲ ਹੋ ਸਕਦੀ ਹੈ ਛੇੜਛਾੜ, ਮਹਾਰਾਸ਼ਟਰ ਕਾਂਗਰਸ ਪ੍ਰਧਾਨ ਨੇ ਚੋਣ ਕਮਿਸ਼ਨ ਨੂੰ ਲਿਖੀ ਚਿੱਠੀ
. . .  about 8 hours ago
700 ਕਿੱਲੋ ਪਟਾਕਿਆਂ ਸਮੇਤ ਇੱਕ ਗ੍ਰਿਫ਼ਤਾਰ
. . .  about 8 hours ago
ਅੱਜ ਦਾ ਵਿਚਾਰ
. . .  about 9 hours ago
ਨਵੀਂ ਦਿੱਲੀ : ਕਮਲੇਸ਼ ਤਿਵਾੜੀ ਹੱਤਿਆ ਕਾਂਡ ਦੇ ਦੋਵੇਂ ਦੋਸ਼ੀ ਗੁਜਰਾਤ ਏ ਟੀ ਐੱਸ ਨੇ ਫੜੇ
. . .  1 day ago
ਗੁਰਦੁਆਰਾ ਸਾਹਿਬ ਦੇ ਮਾਡਲ ਨਾਲ ਸਜਾਈ ਬੇੜੀ ਨੂੰ ਦੇਖਣ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ
. . .  1 day ago
ਬਾਲੀਵੁੱਡ ਗਾਇਕ ਸਵ.ਲਾਭ ਜੰਜੂਆ ਦੇ ਪਿਤਾ ਦਾ ਦੇਹਾਂਤ
. . .  1 day ago
ਮਾਨਸਾ ਪੁਲਿਸ ਵੱਲੋਂ ਛਾਪੇਮਾਰੀ ਦੌਰਾਨ 10 ਹਜ਼ਾਰ ਲੀਟਰ ਲਾਹਣ ਫੜੀ
. . .  1 day ago
ਕੈਨੇਡਾ ਵਿਚ ਰੂਬੀ ਸਹੋਤਾ ਦੇ ਮੈਂਬਰ ਪਾਰਲੀਮੈਂਟ ਬਣਨ ਤੇ ਖ਼ੁਸ਼ੀ ਵਿਚ ਲੱਡੂ ਵੰਡੇ
. . .  1 day ago
ਅਮਰੀਕ ਸਿੰਘ ਸਿੱਧੂ ਬਣੇ ਪੀ.ਏ.ਡੀ.ਬੀ ਗੁਰੂਹਰਸਹਾਏ ਦੇ ਚੇਅਰਮੈਨ
. . .  1 day ago
ਬੰਗਾ 'ਚ ਲੁਟੇਰੇ ਡੇਢ ਲੱਖ ਰੁਪਏ ਦੀ ਰਾਸ਼ੀ ਲੁੱਟ ਕੇ ਹੋਏ ਫ਼ਰਾਰ
. . .  1 day ago
ਗੜ੍ਹਸ਼ੰਕਰ ਵਿਖੇ ਕੱਲ੍ਹ ਤੋਂ ਸ਼ੁਰੂ ਹੋਵੇਗਾ 16ਵਾਂ ਖ਼ਾਲਸਾਈ ਖੇਡ ਉਤਸਵ
. . .  1 day ago
ਪੰਜਾਬ ਦੇ ਅੰਦਰ ਜਾਅਲੀ ਡਿਗਰੀਆਂ 'ਤੇ ਕੀਤੀ ਜਾ ਰਹੀ ਪ੍ਰੈਕਟਿਸ : ਸਿਵਲ ਸਰਜਨ
. . .  about 1 hour ago
ਸਾਢੇ ਸੱਤ ਕਿੱਲੋ ਤੋਂ ਵਧੇਰੇ ਹੈਰੋਇਨ ਸਮੇਤ ਗ੍ਰਿਫ਼ਤਾਰ ਨਸ਼ਾ ਤਸਕਰਾਂ ਨੂੰ ਅਦਾਲਤ ਨੇ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  about 1 hour ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ
. . .  about 1 hour ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਵਲੋਂ ਚਲਾਇਆ ਜਾ ਰਿਹਾ ਹੈ ਸਰਚ ਆਪਰੇਸ਼ਨ
. . .  about 1 hour ago
ਨੱਡਾ ਵੱਲੋਂ ਭਾਜਪਾ ਦੇ ਜਨਰਲ ਸਕੱਤਰਾਂ ਨਾਲ ਮੀਟਿੰਗ
. . .  about 1 hour ago
ਜੇਲ੍ਹ 'ਚ ਬੰਦ ਨਵਾਜ਼ ਸ਼ਰੀਫ਼ ਦੀ ਹਾਲਤ ਵਿਗੜੀ, ਹਸਪਤਾਲ 'ਚ ਕਰਾਇਆ ਗਿਆ ਦਾਖ਼ਲ
. . .  4 minutes ago
ਅਫ਼ਗ਼ਾਨਿਸਤਾਨ : ਤਾਲਿਬਾਨ ਹਮਲੇ 'ਚ ਮਾਰੇ ਗਏ 19 ਸੁਰੱਖਿਆ ਅਧਿਕਾਰੀ, ਦੋ ਜ਼ਖਮੀ
. . .  49 minutes ago
ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਗੁਰਤਾਗੱਦੀ ਦਿਵਸ ਮੌਕੇ ਜਥੇਦਾਰ ਅਕਾਲ ਤਖ਼ਤ ਦੀ ਅਗਵਾਈ ਹੇਠ ਹੋਇਆ ਸਮਾਗਮ
. . .  1 minute ago
ਕੁਝ ਕਾਂਗਰਸੀਆਂ ਵਲੋਂ ਕੈਪਟਨ ਦੇ ਕੰਨ ਭਰਨ ਕਰਕੇ ਸਿੱਧੂ ਨੂੰ ਅਹੁਦੇ ਤੋਂ ਲਾਂਭੇ ਕੀਤਾ ਗਿਆ- ਨਵਜੋਤ ਕੌਰ ਸਿੱਧੂ
. . .  32 minutes ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 1 ਅੱਸੂ ਸੰਮਤ 551
ਿਵਚਾਰ ਪ੍ਰਵਾਹ: ਭਾਸ਼ਾ ਆਤਮਾ ਦੇ ਲਹੂ ਵਾਂਗ ਹੁੰਦੀ ਹੈ, ਜਿਸ ਵਿਚ ਵਿਚਾਰ ਗਤੀਸ਼ੀਲ ਰਹਿੰਦੇ ਹਨ ਅਤੇ ਵਿਕਾਸ ਕਰਦੇ ਹਨ। -ਓਲੀਵਰ ਵੈਨਡਿਲ ਹੌਲਮਸ

ਫ਼ਤਹਿਗੜ੍ਹ ਸਾਹਿਬ

ਸਿਆਸੀ ਆਗੂਆਂ ਤੇ ਪੱਤਰਕਾਰਾਂ ਿਖ਼ਲਾਫ਼ ਦਰਜ ਮਾਮਲੇ ਨੂੰ ਲੈ ਕੇ ਦਿੱਤਾ ਧਰਨਾ

ਫ਼ਤਹਿਗੜ੍ਹ ਸਾਹਿਬ, 16 ਸਤੰਬਰ (ਭੂਸ਼ਨ ਸੂਦ, ਮਨਪ੍ਰੀਤ ਸਿੰਘ)-ਸਿਆਸੀ ਆਗੂਆਂ ਅਤੇ ਜ਼ਿਲ੍ਹੇ ਦੇ 4 ਪੱਤਰਕਾਰਾਂ ਿਖ਼ਲਾਫ਼ ਮੁਕੱਦਮਾ ਦਰਜ ਕਰਨ ਦੇ ਿਖ਼ਲਾਫ਼ ਅੱਜ ਇੱਥੇ ਕਾਂਗਰਸ ਪਾਰਟੀ ਨੂੰ ਛੱਡ ਕੇ ਵੱਖ-ਵੱਖ ਸਿਆਸੀ, ਧਾਰਮਿਕ ਅਤੇ ਮੁਲਾਜ਼ਮ ਜਥੇਬੰਦੀਆਂ ਵਲੋਂ ਜ਼ਿਲ੍ਹਾ ਕੰਪਲੈਕਸ ਦੇ ਸਾਹਮਣੇ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ ਅਤੇ ਬਾਅਦ ਵਿਚ ਆਵਾਜਾਈ ਠੱਪ ਕਰਕੇ ਡਿਪਟੀ ਕਮਿਸ਼ਨਰ ਦੇ ਜੀ.ਏ. ਚਰਨਜੀਤ ਸਿੰਘ ਰਾਹੀਂ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ, ਮੁੱਖ ਮੰਤਰੀ ਅਤੇ ਡੀ.ਜੀ.ਪੀ. ਨੂੰ ਮੰਗ ਪੱਤਰ ਦਿੱਤਾ ਗਿਆ | ਧਰਨੇ ਨੂੰ ਹੋਰਨਾਂ ਤੋਂ ਇਲਾਵਾ ਕਰਮਚਾਰੀ ਦਲ ਦੇ ਜ਼ਿਲ੍ਹਾ ਪ੍ਰਧਾਨ ਸੁੱਚਾ ਸਿੰਘ ਰੈਲੋ, ਸਾਬਕਾ ਮੰਤਰੀ ਡਾ. ਹਰਬੰਸ ਲਾਲ, ਲੋਕ ਇਨਸਾਫ਼ ਪਾਰਟੀ ਦੇ ਇੰਜੀ: ਮਨਵਿੰਦਰ ਸਿੰਘ ਗਿਆਸਪੁਰਾ, ਆਂਗਣਵਾੜੀ ਯੂਨੀਅਨ ਦੀ ਪ੍ਰਧਾਨ ਹਰਜੀਤ ਕੌਰ ਪੰਜੋਲਾ, ਮੀਤ ਪ੍ਰਧਾਨ ਗੁਰਮੀਤ ਕੌਰ ਚੁੰਨ੍ਹੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਕਰਨੈਲ ਸਿੰਘ ਪੰਜੋਲੀ, ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਪ੍ਰਦੀਪ ਗਰਗ, ਪੰਜਾਬ ਏਕਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਲਖਵੀਰ ਸਿੰਘ ਰਾਏ, ਨਗਰ ਕੌਾਸਲ ਸਰਹਿੰਦ ਦੇ ਸਾਬਕਾ ਪ੍ਰਧਾਨ ਸ਼ੇਰ ਸਿੰਘ, ਬਸਪਾ ਦੇ ਜ਼ਿਲ੍ਹਾ ਪ੍ਰਧਾਨ ਗੁਰਮੇਲ ਸਿੰਘ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਢਿੱਲੋਂ, ਪ੍ਰਧਾਨ ਰਣਬੀਰ ਕੁਮਾਰ ਜੱਜੀ, ਇੰਦਰਜੀਤ ਸਿੰਘ ਮੱਗੋ, ਸ਼ਾਸਤਰੀ ਗੁਰੂ ਦੱਤ ਸ਼ਰਮਾ, ਸਾਬਕਾ ਚੇਅਰਮੈਨ ਬਲਜੀਤ ਸਿੰਘ ਭੁੱਟਾ, ਰਾਸ਼ਟਰੀ ਵਾਲਮੀਕਿ ਸਭਾ ਦੇ ਚੇਅਰਮੈਨ ਕੁਲਦੀਪ ਸਿੰਘ ਸਹੋਤਾ, ਲੋਕ ਇਨਸਾਫ਼ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਪ੍ਰੋਫੈਸਰ ਧਰਮਜੀਤ ਸਿੰਘ, ਘੱਟ ਗਿਣਤੀ ਦਲਿਤ ਦਲ ਦੇ ਪ੍ਰਧਾਨ ਹਰਵੇਲ ਸਿੰਘ ਮਾਧੋਪੁਰ, ਦਲਿਤ ਕੌਾਸਲ ਆਫ਼ ਇੰਡੀਆ ਦੇ ਲਛਮਣ ਜਤੀ, ਭਾਜਪਾ ਦੇ ਐਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਗੁਰਮੁਖ ਸਿੰਘ ਸੁਹਾਗਹੇੜੀ, ਸੀ.ਪੀ.ਆਈ. ਦੇ ਕਾਮਰੇਡ ਅਮਰ ਨਾਥ, ਸੀਨੀਅਰ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਅਤੇ ਰੁਪਿੰਦਰ ਸਿੰਘ ਹੈਪੀ ਨੇ ਦੋਸ਼ ਲਾਇਆ ਕਿ ਲੋਕਾਂ ਦੀ ਆਵਾਜ਼ ਬੰਦ ਕਰਨ ਲਈ ਪੁਲਿਸ ਰਾਹੀਂ ਮੁਕੱਦਮੇ ਦਰਜ ਕਰਵਾਏ ਜਾ ਰਹੇ ਹਨ ਅਤੇ ਲੋਕਤੰਤਰ ਦਾ ਚੌਥਾ ਥੰਮ੍ਹ ਮੰਨੇ ਜਾਂਦੇ ਮੀਡੀਆ ਨੂੰ ਵੀ ਇਸ ਦਾ ਸ਼ਿਕਾਰ ਬਣਾਇਆ ਜਾ ਰਿਹਾ ਹੈ |

ਪੰਜਾਬ ਸਰਕਾਰ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੀ ਭਲਾਈ ਲਈ ਵਚਨਬੱਧ-ਨਾਗਰਾ

ਫ਼ਤਹਿਗੜ੍ਹ ਸਾਹਿਬ, 16 ਸਤੰਬਰ (ਭੂਸ਼ਨ ਸੂਦ)-ਪੰਜਾਬ ਸਰਕਾਰ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਕਿਸਾਨਾਂ ਦੀਆਂ ਮੁਸ਼ਕਿਲਾਂ ਦਾ ਪਹਿਲ ਦੇ ਆਧਾਰ 'ਤੇ ਹੱਲ ਕਰਨ ਲਈ ਲਗਾਤਾਰ ...

ਪੂਰੀ ਖ਼ਬਰ »

ਲਾਅਰੈਂਸ ਸਕੂਲ ਫ਼ਤਹਿਗੜ੍ਹ ਸਾਹਿਬ ਦਾ ਤਾਇਕਵਾਂਡੋ ਐਸੋਸੀਏਸ਼ਨ ਨੇ ਕੀਤਾ ਸਨਮਾਨ

ਫ਼ਤਹਿਗੜ੍ਹ ਸਾਹਿਬ, 16 ਸਤੰਬਰ (ਮਨਪ੍ਰੀਤ ਸਿੰਘ)-ਲਾਅਰੈਂਸ ਗਲੋਬਲ ਸਕੂਲ ਫ਼ਤਹਿਗੜ੍ਹ ਸਾਹਿਬ ਦੀ ਪਿੰ੍ਰਸੀਪਲ ਪੱਲਵੀ ਸ਼ਰਮਾ ਨੂੰ ਪੰਜਾਬ ਤਾਇਕਵਾਂਡੋ ਐਸੋਸੀਏਸ਼ਨ ਦੇ ਅਰਪਿਤ ਸ਼ੁਕਲਾ (ਆਈ.ਪੀ.ਐਸ.) ਏ.ਡੀ.ਜੀ.ਪੀ. ਪੰਜਾਬ ਵਲੋਂ ਪ੍ਰਸੰਸਾ ਪੁਰਸਕਾਰ ਨਾਲ ਸਨਮਾਨਿਤ ...

ਪੂਰੀ ਖ਼ਬਰ »

ਚੌਥੇ ਦਿਨ ਵੀ ਜਾਰੀ ਰਿਹਾ ਅਧਿਆਪਕ ਸੰਘਰਸ਼ ਕਮੇਟੀ ਦਾ ਧਰਨਾ

ਫ਼ਤਹਿਗੜ੍ਹ ਸਾਹਿਬ, 16 ਸਤੰਬਰ (ਭੂਸ਼ਨ ਸੂਦ)-ਅਧਿਆਪਕ ਸੰਘਰਸ਼ ਕਮੇਟੀ ਪੰਜਾਬ, ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਦਿਨੇਸ਼ ਕੁਮਾਰ ਦੀਆਂ ਅਧਿਆਪਕਾਂ ਨਾਲ ਕੀਤੀਆਂ ਜਾ ਰਹੀਆਂ ਧੱਕੇਸ਼ਾਹੀਆਂ, ਸੂਬਾਈ ਆਗੂ ਸੁਖਵਿੰਦਰ ...

ਪੂਰੀ ਖ਼ਬਰ »

ਡਾ: ਅਮਰ ਸਿੰਘ ਸਾਂਸਦ ਵਲੋਂ ਕਲੌੜ ਦੇ 67ਵੇਂ ਖੇਡ ਮੇਲੇ ਦਾ ਪੋਸਟਰ ਜਾਰੀ

ਨੰਦਪੁਰ ਕਲੌੜ, 16 ਸਤੰਬਰ (ਜਰਨੈਲ ਸਿੰਘ ਧੁੰਦਾ)-ਪੁਆਧ ਇਲਾਕੇ ਦੇ ਇਤਿਹਾਸਕ ਪਿੰਡ ਕਲੌੜ ਵਿਖੇ 20 ਤੋਂ 23 ਸਤੰਬਰ ਤੱਕ ਹੋਣ ਵਾਲੇ 67ਵੇਂ ਬਾਬਾ ਰੋਡੂ ਯਾਦਗਾਰੀ ਖੇਡ ਮੇਲੇ ਦਾ ਪੋਸਟਰ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਜਾਰੀ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

ਕਾਰ ਤੇ ਮੋਟਰਸਾਈਕਲ ਦੀ ਟੱਕਰ 'ਚ 1 ਦੀ ਮੌਤ-1 ਜ਼ਖ਼ਮੀ

ਅਮਲੋਹ, 16 ਸਤੰਬਰ (ਰਾਮ ਸ਼ਰਨ ਸੂਦ)-ਅਮਲੋਹ-ਨਾਭਾ ਰੋਡ 'ਤੇ ਨਵੇਂ ਬੱਸ ਅੱਡੇ ਸਾਹਮਣੇ ਕਾਰ ਅਤੇ ਮੋਟਰਸਾਈਕਲ ਦੀ ਟੱਕਰ ਹੋਣ ਨਾਲ ਇਕ ਦੀ ਮੌਤ ਅਤੇ ਇਕ ਵਿਅਕਤੀ ਦੇ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਮੁਤਾਬਿਕ ਚਰਨਜੀਤ ਕੌਰ ਪਤਨੀ ਗੁਰਮੇਲ ਸਿੰਘ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਈਸਰਹੇਲ ਵਿਖੇ ਧਾਰਮਿਕ ਸਮਾਗਮ

ਫ਼ਤਹਿਗੜ੍ਹ ਸਾਹਿਬ, 16 ਸਤੰਬਰ (ਭੂਸ਼ਨ ਸੂਦ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਲੋਕਲ ਗੁਰਦੁਆਰਾ ਕਮੇਟੀ ਮਕਾਰੋਪੁਰ ਦੇ ਸਹਿਯੋਗ ਨਾਲ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ...

ਪੂਰੀ ਖ਼ਬਰ »

2 ਦੀ ਕਾਨਫ਼ਰੰਸ 'ਚ ਵਧ-ਚੜ੍ਹ ਕੇ ਸ਼ਾਮਿਲ ਹੋਣ ਦੀ ਲੋੜ-ਭਾਈ ਰਣਜੀਤ ਸਿੰਘ, ਭਾਈ ਰੰਧਾਵਾ

ਫਤਹਿਗੜ੍ਹ ਸਾਹਿਬ/ਜਖਵਾਲੀ, 16 ਸਤੰਬਰ (ਭੂਸ਼ਨ ਸੂਦ, ਨਿਰਭੈ ਸਿੰਘ)-ਪੰਥਕ ਅਕਾਲੀ ਲਹਿਰ ਦੇ ਪ੍ਰਧਾਨ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਭਾਈ ਰਣਜੀਤ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਸ ਹਲਕੇ ਦੇ ਮੈਂਬਰ ਭਾਈ ...

ਪੂਰੀ ਖ਼ਬਰ »

ਮੰਡੀ ਗੋਬਿੰਦਗੜ੍ਹ ਵਿਚ ਅੱਜ ਬਿਜਲੀ ਸਪਲਾਈ ਬੰਦ ਰਹੇਗੀ

ਮੰਡੀ ਗੋਬਿੰਦਗੜ੍ਹ, 16 ਸਤੰਬਰ (ਬਲਜਿੰਦਰ ਸਿੰਘ)-ਪੰਜਾਬ ਸਟੇਟ ਪਾਵਰਕਾਮ ਕਾਰਪੋਰੇਸ਼ਨ ਲਿਮਟਿਡ ਸਬ ਡਵੀਜ਼ਨ ਮੰਡੀ ਗੋਬਿੰਦਗੜ੍ਹ ਦੇ ਸਹਾਇਕ ਕਾਰਜਕਾਰੀ ਇੰਜੀਨੀਅਰ ਸੁਰਜੀਤ ਸਿੰਘ ਟੈੱਕ 1 ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗਰਿੱਡ ਜੀ-2, ਮੰਡੀ ਗੋਬਿੰਦਗੜ੍ਹ 'ਤੇ ...

ਪੂਰੀ ਖ਼ਬਰ »

ਵਿਧਾਨ ਸਭਾ ਦੀਆਂ 4 ਜ਼ਿਮਨੀ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਜਲਦ-ਚੰਦੂਮਾਜਰਾ

ਫ਼ਤਹਿਗੜ੍ਹ ਸਾਹਿਬ, 16 ਸਤੰਬਰ (ਭੂਸ਼ਨ ਸੂਦ, ਮਨਪ੍ਰੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਦੀਆਂ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ ਜਲਦ ਹੀ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਰਿਹਾ ਹੈ | ਇਹ ਗੱਲ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਅਤੇ ...

ਪੂਰੀ ਖ਼ਬਰ »

ਆਵਾਰਾ ਪਸ਼ੂਆਂ ਨੂੰ ਛੱਡਣ ਆਏ ਸਲਾਣਾ ਦੇ 4 ਵਿਅਕਤੀ ਟਰੈਕਟਰ-ਟਰਾਲੀ ਸਮੇਤ ਕਾਬੂ

ਅਮਲੋਹ, 16 ਸਤੰਬਰ (ਕੁਲਦੀਪ ਸ਼ਾਰਦਾ)-ਥਾਣਾ ਅਮਲੋਹ ਦੀ ਪੁਲਿਸ ਨੇ ਪਿੰਡ ਸਲਾਣਾ ਦਾਰਾ ਸਿੰਘ ਵਾਲਾ ਦੇ ਹਰਭਜਨ ਸਿੰਘ ਪੁੱਤਰ ਸੌਣ ਸਿੰਘ, ਮੇਜਰ ਸਿੰਘ ਪੁੱਤਰ ਕਰਨੈਲ ਸਿੰਘ, ਨਾਜਰ ਸਿੰਘ ਪੁੱਤਰ ਸਵਰਨ ਸਿੰਘ ਅਤੇ ਦਲਬਾਰਾ ਸਿੰਘ ਪੁੱਤਰ ਸੌਣ ਸਿੰਘ ਨੂੰ ਪੰਜਾਬ ...

ਪੂਰੀ ਖ਼ਬਰ »

90 ਕਿੱਲੋ ਭੁੱਕੀ ਤੇ ਤਿੰਨ ਗਰਾਮ ਚਿੱਟਾ ਬਰਾਮਦ

ਸਮਾਣਾ, 16 ਸਤੰਬਰ (ਪ੍ਰੀਤਮ ਸਿੰਘ ਨਾਗੀ)-ਡੀ.ਐਸ.ਪੀ ਜਸਵੰਤ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਕੀਤੀ ਨਾਕਾਬੰਦੀ ਦੌਰਾਨ ਜਸਵੀਰ ਸਿੰਘ ਡੇਰਾ ਕਾਕੜਾ ਤੋਂ 30 ਕਿੱਲੋ ਭੁੱਕੀ, ਜਸਵੀਰ ਸਿੰਘ ਲਾਲਗੜ੍ਹ ਤੋਂ 60 ਕਿੱਲੋ ਭੁੱਕੀ ਬਰਾਮਦ ਕੀਤੀ | ਇਨ੍ਹਾਂ ਿਖ਼ਲਾਫ਼ ਮੁਕੱਦਮਾ ...

ਪੂਰੀ ਖ਼ਬਰ »

ਮਾਤਾ ਗੁਜਰੀ ਕਾਲਜ ਵਿਖੇ ਮਨਾਇਆ ਹਿੰਦੀ ਦਿਵਸ

ਫ਼ਤਹਿਗੜ੍ਹ ਸਾਹਿਬ, 16 ਸਤੰਬਰ (ਭੂਸ਼ਨ ਸੂਦ)-ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਦੇ ਹਿੰਦੀ ਵਿਭਾਗ ਵਲੋਂ ਹਿੰਦੀ ਦਿਵਸ ਮਨਾਇਆ ਗਿਆ ਜਿਸ ਵਿਚ ਡਾ. ਸਰਿਤਾ ਚੌਹਾਨ ਨੇ ਮੁੱਖ ਬੁਲਾਰੇ ਦੇ ਤੌਰ 'ਤੇ ਸ਼ਿਰਕਤ ਕੀਤੀ ਅਤੇ ਪ੍ਰਸਿੱਧ ਸਾਹਿੱਤਕਾਰ ਅਤੇ ਆਲੋਚਕ ਡਾ. ...

ਪੂਰੀ ਖ਼ਬਰ »

ਅਸੀਂ ਭਾਗਾਂ ਵਾਲੇ ਹਾਂ ਜੋ ਗੁਰੂ ਸਾਹਿਬ ਦਾ 550 ਸਾਲਾ ਪ੍ਰਕਾਸ਼ ਪੁਰਬ ਮਨਾ ਰਹੇ ਹਾਂ-ਗੁਰੂ

ਖਮਾਣੋਂ, 16 ਸਤੰਬਰ (ਮਨਮੋਹਣ ਸਿੰਘ ਕਲੇਰ)-ਅਸੀਂ ਸਭ ਵਿਅਕਤੀ ਭਾਂਗਾ ਵਾਲੇ ਹਾਂ, ਜੋ ਸਾਡੇ ਜੀਵਨ ਕਾਲ ਦੌਰਾਨ ਪਹਿਲੀ ਪਾਤਸ਼ਾਹ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਦਾ ਸਾਨੂੰ ਮੌਕਾ ਪ੍ਰਾਪਤ ਹੋਇਆ ਹੈ | ਇਹ ਪ੍ਰਗਟਾਵਾ ਦਰਬਾਰਾ ਸਿੰਘ ...

ਪੂਰੀ ਖ਼ਬਰ »

ਟਿਕਟਾਂ ਬੁੱਕ ਕਰਨ ਲਈ ਰੇਲਵੇ ਵਲੋਂ 'ਯੂ. ਟੀ. ਐੱਸ.' ਐਪ ਜਾਰੀ

ਰਾਜਪੁਰਾ, 16 ਸਤੰਬਰ (ਜੀ.ਪੀ. ਸਿੰਘ)-ਰੇਲ ਵਿਚ ਸਫ਼ਰ ਕਰਨ ਲਈ ਹੁਣ ਯਾਤਰੀਆਂ ਨੂੰ ਟਿਕਟਾਂ ਬੁੱਕ ਕਰਵਾਉਣ ਲਈ ਲੰਮੀਆਂ-ਲੰਮੀਆਂ ਲਾਈਨਾਂ ਵਿਚ ਖੜ੍ਹਾ ਹੋਣ ਦੀ ਜ਼ਰੂਰਤ ਨਹੀਂ ਕਿਉਂਕਿ ਅੰਬਾਲਾ ਮੰਡਲ ਵਲੋਂ ਟਿਕਟਾਂ ਬੁੱਕ ਕਰਵਾਉਣ ਲਈ ਆਨਲਾਈਨ ਯੂ.ਟੀ.ਐੱਸ. ਐਪ ਲਾਂਚ ਕਰ ...

ਪੂਰੀ ਖ਼ਬਰ »

ਰੋਟਰੀ ਕਲੱਬ ਵਲੋਂ ਸਰਕਾਰੀ ਹਾਈ ਸਕੂਲ ਨੂੰ ਹੱਥ ਧੋਣ ਲਈ ਪੋਰਟੇਬਲ ਸਟੇਸ਼ਨ ਭੇਟ

ਰਾਜਪੁਰਾ, 16 ਸਤੰਬਰ (ਜੀ.ਪੀ. ਸਿੰਘ)-ਸਥਾਨਕ ਰੋਟਰੀ ਕਲੱਬ ਵਲੋਂ ਸਰਕਾਰੀ ਹਾਈ ਸਕੂਲ ਰਾਜਪੁਰਾ ਟਾਊਨ ਵਿਖੇ ਰੋਟਰੀ ਕਲੱਬ ਦੇ ਪ੍ਰਧਾਨ ਰੋਟੇਰੀਅਨ ਨਰਿੰਦਰ ਪਟਿਆਲ ਦੀ ਅਗਵਾਈ ਵਿਚ ਟੀਮ ਵਲੋਂ ਸਵੱਛਤਾ ਮੁਹਿੰਮ ਤਹਿਤ ਵਿਦਿਆਰਥੀਆਂ ਦੀ ਸਿਹਤ ਅਤੇ ਸਾਫ਼-ਸਫ਼ਾਈ ...

ਪੂਰੀ ਖ਼ਬਰ »

ਡਾ: ਸੰਦਲ ਦੀ ਅਗਵਾਈ ਹੇਠ ਵਧੀਕ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ-ਪੱਤਰ

ਫ਼ਤਹਿਗੜ੍ਹ ਸਾਹਿਬ, 16 ਸਤੰਬਰ (ਭੂਸ਼ਨ ਸੂਦ)-ਡਾ. ਅਮਿੱਤ ਸੰਦਲ ਸਾਬਕਾ ਮੈਂਬਰ ਸਰਕਾਰੀ ਕੈਟਲ ਪੌਾਡ ਵਲੋਂ ਵਧੀਕ ਡਿਪਟੀ ਕਮਿਸ਼ਨਰ ਜਗਵਿੰਦਰਜੀਤ ਸਿੰਘ ਸੰਧੂ ਨੂੰ ਮੰਗ ਪੱਤਰ ਦਿੱਤਾ ਗਿਆ, ਜਿਸ ਵਿਚ ਕਿਹਾ ਗਿਆ ਕਿ ਲੰਮੇ ਸਮੇਂ ਤੋਂ ਕਈ ਸਮਾਜ ਸੇਵੀ ਸੰਸਥਾਵਾਂ ਵਲੋਂ ...

ਪੂਰੀ ਖ਼ਬਰ »

ਕਮਿਊਨਿਟੀ ਹੈਲਥ ਸੈਂਟਰ ਖੇੜਾ 'ਚ ਸਿਹਤ ਸੇਵਾਵਾਂ ਦੇ ਸੁਧਾਰ ਦੀ ਮੰਗ

ਫ਼ਤਹਿਗੜ੍ਹ ਸਾਹਿਬ, 16 ਸਤੰਬਰ (ਭੂਸ਼ਨ ਸੂਦ)-ਕਮਿਊਨਿਟੀ ਹੈਲਥ ਸੈਂਟਰ ਖੇੜਾ ਦੇ 'ਓਟ ਸੈਂਟਰ' ਵਿਚ ਪਿਛਲੇ ਕਰੀਬ 10 ਦਿਨਾਂ ਤੋਂ ਮਰੀਜ਼ਾਂ ਨੂੰ ਦਵਾਈ ਸਮੇਂ ਸਿਰ ਨਾ ਮਿਲਣ ਕਾਰਨ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਮਰੀਜ਼ਾਂ ਦਾ ਕਹਿਣਾ ਹੈ ਕਿ ਜੇਕਰ ਉਨ੍ਹਾਂ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੰੂਨੀ ਸਾਖਰਤਾ ਅਥਾਰਟੀ ਵਲੋਂ ਜਾਗਰੂਕ ਕੈਂਪ

ਖਮਾਣੋਂ, 16 ਸਤੰਬਰ (ਮਨਮੋਹਣ ਸਿੰਘ ਕਲੇਰ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਮਰਾਲਾ ਵਿਖੇ ਜ਼ਿਲ੍ਹਾ ਕਾਨੰੂਨੀ ਸਾਖਰਤਾ ਅਥਾਰਟੀ ਵਲੋਂ ਪਿ੍ੰਸੀਪਲ ਨਿਸ਼ੀ ਬਾਲਾ ਦੀ ਅਗਵਾਈ ਹੇਠ ਮੁਫ਼ਤ ਕਾਨੰੂਨੀ ਸੇਵਾਵਾਂ ਸਬੰਧੀ ਜਾਗਰੂਕ ਕੈਂਪ ਲਗਾਇਆ ਗਿਆ | ਇਸ ਮੌਕੇ ਹਰਭਜਨ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵਲੋਂ ਸੁਲਤਾਨਪੁਰ ਲੋਧੀ 'ਚ ਕੀਤੀ ਸਫ਼ੈਦੀ

ਫ਼ਤਹਿਗੜ੍ਹ ਸਾਹਿਬ, 16 ਸਤੰਬਰ (ਭੂਸ਼ਨ ਸੂਦ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਜਥੇਦਾਰ ਸਵਰਨ ਸਿੰਘ ਚਨਾਰਥਲ, ਫ਼ਤਹਿਗੜ੍ਹ ਸਾਹਿਬ ਹਲਕੇ ਦੇ ਇੰਚਾਰਜ ਦੀਦਾਰ ਸਿੰਘ ਭੱਟੀ, ਅਮਲੋਹ ਹਲਕੇ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ...

ਪੂਰੀ ਖ਼ਬਰ »

ਰਾਜੂ ਖੰਨਾ ਦੀ ਅਗਵਾਈ 'ਚ ਵੱਡੀ ਗਿਣਤੀ ਸੰਗਤਾਂ ਹੋਈਆਂ ਸੁਲਤਾਨਪੁਰ ਲੋਧੀ ਰਵਾਨਾ

ਅਮਲੋਹ, 16 ਸਤੰਬਰ (ਸੂਦ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਅਕਾਲੀ ਦਲ ਵਲੋਂ ਸੁਲਤਾਨਪੁਰ ਲੋਧੀ ਵਿਖੇ ਕੀਤੇ ਜਾ ਰਹੇ ਸੁੰਦਰੀਕਰਨ ਦੀ ਸੇਵਾ ਲਈ ਅੱਜ ਹਲਕਾ ਅਮਲੋਹ ਤੋਂ ਹਲਕੇ ਦੇ ਮੁੱਖ ਸੇਵਾਦਾਰ ...

ਪੂਰੀ ਖ਼ਬਰ »

ਵਿਸ਼ਵ ਯੂਨੀਵਰਸਿਟੀ ਦੇ ਡਾ: ਯਾਦਵਿੰਦਰ ਸਿੰਘ ਨੇ ਆਸਟੇ੍ਰਲੀਆ ਵਿਖੇ ਕੀਤਾ ਭਾਰਤ ਦਾ ਨਾਂਅ ਰੌਸ਼ਨ

ਫ਼ਤਹਿਗੜ੍ਹ ਸਾਹਿਬ, 16 ਸਤੰਬਰ (ਭੂਸ਼ਨ ਸੂਦ)-ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਦੇ ਬਾਟਨੀ ਅਤੇ ਵਾਤਾਵਰਨ ਵਿਭਾਗ ਦੇ ਸਹਾਇਕ ਪ੍ਰੋਫੈਸਰ ਤੇ ਇੰਚਾਰਜ ਡਾ. ਯਾਦਵਿੰਦਰ ਸਿੰਘ ਨੇ ਮੋਰਟਨ ਬੇ ਰਿਸਰਚ ਸਟੇਸ਼ਨ, ਯੂਨੀਵਰਸਿਟੀ ਆਫ ...

ਪੂਰੀ ਖ਼ਬਰ »

ਪੋਸ਼ਣ ਅਧੀਨ ਪਿੰਡਾਂ 'ਚ ਪ੍ਰਭਾਤ ਫੇਰੀਆਂ ਤੇ ਪੰਚਾਇਤ ਮੀਟਿੰਗਾਂ ਕੀਤੀਆਂ-ਨਰੇਸ਼ ਕੁਮਾਰ

ਫ਼ਤਹਿਗੜ੍ਹ ਸਾਹਿਬ, 16 ਸਤੰਬਰ (ਭੂਸ਼ਨ ਸੂਦ)-ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਵੱਖ-ਵੱਖ ਵਿਭਾਗਾਂ ਦੇ ਸਹਿਯੋਗ ਨਾਲ ਸਤੰਬਰ ਮਹੀਨੇ ਦੌਰਾਨ ਮਨਾਏ ਜਾ ਰਹੇ ਪੋਸ਼ਣ ਮਾਂਹ-2019 ਅਧੀਨ ਪਿੰਡਾਂ ਵਿਚ ਪ੍ਰਭਾਤ ਫੇਰੀਆਂ ਕੱਢੀਆਂ ਗਈਆਂ ਅਤੇ ਪੰਚਾਇਤ ...

ਪੂਰੀ ਖ਼ਬਰ »

ਸੂਚਨਾ ਦਾ ਅਧਿਕਾਰ ਐਕਟ-2005 ਨੂੰ ਟਿੱਚ ਜਾਣਦੇ ਨੇ ਸਰਕਾਰੀ ਬਾਬੂ

ਸਲਾਣਾ, 16 ਸਤੰਬਰ (ਗੁਰਚਰਨ ਸਿੰਘ ਜੰਜੂਆ)-ਬਲਾਕ ਅਮਲੋਹ ਦੇ ਪਿੰਡ ਤੂਰਾਂ ਦੇ ਵਸਨੀਕ ਗਗਨਦੀਪ ਸਿੰਘ ਜੰਜੂਆ ਨੇ ਦੱਸਿਆ ਕਿ ਉਸ ਨੇ ਸੂਚਨਾ ਦਾ ਅਧਿਕਾਰ ਐਕਟ-2005 ਅਧੀਨ ਤਹਿਸੀਲਦਾਰ ਬਲਾਚੌਰ ਤੋਂ ਪੋਸਟਲ ਆਰਡਰ ਨੰ: 47 ਐਫ-956421 ਮਿਤੀ 31 ਜਨਵਰੀ 2019 ਰਾਹੀਂ ਜਾਣਕਾਰੀ ਮੰਗੀ ਸੀ ...

ਪੂਰੀ ਖ਼ਬਰ »

ਮਗਨਰੇਗਾ ਕਰਮਚਾਰੀ ਯੂਨੀਅਨ ਵਲੋਂ ਧਰਨਾ

ਫ਼ਤਹਿਗੜ੍ਹ ਸਾਹਿਬ, 16 ਸਤੰਬਰ (ਭੂਸ਼ਨ ਸੂਦ)-ਮਗਨਰੇਗਾ ਕਰਮਚਾਰੀ ਯੂਨੀਅਨ ਬਲਾਕ ਸਰਹਿੰਦ ਅਤੇ ਖੇੜਾ ਵਲੋਂ ਪ੍ਰਧਾਨ ਮਨਪ੍ਰੀਤ ਸਿੰਘ ਅਤੇ ਮਨਦੀਪ ਸਿੰਘ ਦੀ ਅਗਵਾਈ 'ਚ ਬਲਾਕ ਦਫ਼ਤਰਾਂ ਅੱਗੇ ਧਰਨੇ ਦਿੱਤੇ ਗਏ | ਇਸ ਮੌਕੇ ਬੁਲਾਰਿਆਂ ਨੇ ਧਰਨੇ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਜੀ. ਪੀ. ਵਲੋਂ ਸੰਮਤੀ ਚੇਅਰਪਰਸਨ ਤੇ ਉਪ ਚੇਅਰਪਰਸਨ ਦੀ ਤਾਜਪੋਸ਼ੀ

ਬਸੀ ਪਠਾਣਾਂ, 16 ਸਤੰਬਰ (ਗੁਰਬਚਨ ਸਿੰਘ ਰੁਪਾਲ, ਗੌਤਮ)-ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ ਨੇ ਬਲਾਕ ਵਿਕਾਸ ਅਤੇ ਪੰਚਾਇਤ ਸੰਮਤੀ ਕੰਪਲੈਕਸ ਵਿਖੇ ਸਮਾਗਮ ਦੌਰਾਨ ਨਵੀਆਂ ਚੁਣੀਆਂ ਗਈਆਂ ਪੰਚਾਇਤ ਸੰਮਤੀ ਚੇਅਰਪਰਸਨ ਬਲਜੀਤ ਕੌਰ ਖੇੜੀ ਅਤੇ ਉਪ ਚੇਅਰਪਰਸਨ ...

ਪੂਰੀ ਖ਼ਬਰ »

ਦੀ ਸੌ ਾਟੀ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਦੀ ਸਰਬਸੰਮਤੀ ਨਾਲ ਹੋਈ ਚੋਣ

ਸਲਾਣਾ, 16 ਸਤੰਬਰ (ਗੁਰਚਰਨ ਸਿੰਘ ਜੰਜੂਆ)-ਦੀ ਸੌਾਟੀ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਲਿਮ: ਪਿੰਡ ਸੌਾਟੀ ਜਿਸ ਵਿਚ ਅੰਨੀਆ, ਭੋਲੀਆ ਅਤੇ ਸੌਾਟੀ ਪਿੰਡ ਲਗਦੇ ਹਨ ਦੀ ਸਰਬਸੰਮਤੀ ਨਾਲ ਚੋਣ ਹੋਈ, ਜਿਸ ਵਿਚ ਸਾਬਕਾ ਸਰਪੰਚ ਨਿਰਭੈ ਸਿੰਘ ਸੌਾਟੀ, ਸਾਬਕਾ ਸਰਪੰਚ ...

ਪੂਰੀ ਖ਼ਬਰ »

ਕਿਸਾਨਾਂ ਨੂੰ ਪਰਾਲੀ ਤੇ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕ ਕੀਤਾ ਜਾਵੇ-ਡੀ. ਸੀ.

ਫ਼ਤਹਿਗੜ੍ਹ ਸਾਹਿਬ, 16 ਸਤੰਬਰ (ਭੂਸ਼ਨ ਸੂਦ)-ਜ਼ਿਲ੍ਹੇ ਦੇ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ ਖੂੰਹਦ ਨਾ ਫੂਕਣ ਲਈ ਜਾਗਰੂਕ ਕਰਨ ਵਾਸਤੇ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ | ਇਸੇ ਲੜੀ ਤਹਿਤ ਹੀ ਨਾਬਾਰਡ ਵਲੋਂ ਜ਼ਿਲ੍ਹੇ ਦੇ 160 ਪਿੰਡਾਂ ਵਿਚ ਕਿਸਾਨਾਂ ਨੂੰ ਫ਼ਸਲਾਂ ...

ਪੂਰੀ ਖ਼ਬਰ »

ਮਿਸ਼ਨ ਲਾਲੀ ਤੇ ਹਰਿਆਲੀ ਤਹਿਤ 21 ਯੂਨਿਟ ਖ਼ੂਨ ਇਕੱਤਰ

ਡਕਾਲਾ, 16 ਸਤੰਬਰ (ਮਾਨ)-ਪਾਤਸ਼ਾਹੀ 6ਵੀਂ ਤੇ ਪਾਤਿਸ਼ਾਹੀ 9ਵੀਂ ਇਤਿਹਾਸਕ ਗੁਰਦੁਆਰਾ ਕਰਹਾਲੀ ਸਾਹਿਬ ਵਿਖੇ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਮੈਂਬਰ ਅੰਤਰਿੰਗ ਕਮੇਟੀ ਦੇ ਸਹਿਯੋਗ ਨਾਲ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਿਸ਼ਨ ਲਾਲੀ ...

ਪੂਰੀ ਖ਼ਬਰ »

ਕੇਂਦਰ ਹਿੰਦੀ ਭਾਸ਼ਾ ਨੂੰ ਉਤਸ਼ਾਹਿਤ ਕਰਨ ਲਈ ਖੇਤਰੀ ਭਾਸ਼ਾਵਾਂ ਨੂੰ ਖ਼ਤਮ ਕਰ ਰਿਹਾ ਹੈ-ਇੰਜੀ: ਗਿਆਸਪੁਰਾ

ਫ਼ਤਹਿਗੜ੍ਹ ਸਾਹਿਬ, 16 ਸਤੰਬਰ (ਭੂਸ਼ਨ ਸੂਦ)-ਕੇਂਦਰੀ ਗ੍ਰਹਿ ਮੰਤਰੀ ਅਮਿੱਤ ਸ਼ਾਹ ਵਲੋਂ ਦੇਸ਼ ਵਿਚ 'ਇਕ ਦੇਸ਼ ਇਕ ਭਾਸ਼ਾ' ਦੇ ਨਾਮ ਥੱਲੇ ਹਿੰਦੀ ਭਾਸ਼ਾ ਨੂੰ ਉਤਸ਼ਾਹਿਤ ਕਰਨ ਦੀ ਸਾਜ਼ਿਸ਼ ਅਧੀਨ ਦੇਸ਼ ਭਰ ਵਿਚ ਵੱਡੇ ਪੱਧਰ 'ਤੇ ਪ੍ਰਚਾਰ ਕੀਤਾ ਜਾ ਰਿਹਾ ਹੈ ਜੋ ਕਿ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਸੂਬਾਈ ਧਰਨਾ 21-22 ਨੂੰ

ਫ਼ਤਹਿਗੜ੍ਹ ਸਾਹਿਬ, 16 ਸਤੰਬਰ (ਭੂਸ਼ਨ ਸੂਦ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਵਲੋਂ 21-22 ਸਤੰਬਰ ਨੂੰ 11ਵੀਂ ਸੂਬਾਈ ਕਾਨਫ਼ਰੰਸ ਕੀਤੀ ਜਾ ਰਹੀ ਹੈ | ਇਸ ਸਬੰਧੀ ਇੱਥੇ ਜਾਣਕਾਰੀ ਦਿੰਦੇ ਹੋਏ ਸੂਬਾ ਪ੍ਰਧਾਨ ਹਰਜੀਤ ਕੌਰ ਪੰਜੋਲਾ, ਗੁਰਮੀਤ ਕੌਰ ਚੁੰਨ੍ਹੀ, ...

ਪੂਰੀ ਖ਼ਬਰ »

ਚੁੰਨ੍ਹੀ ਕਲਾਂ ਵਿਖੇ ਲਗਾਇਆ ਖ਼ੂਨਦਾਨ ਕੈਂਪ

ਚੁੰਨ੍ਹੀ, 16 ਸਤੰਬਰ (ਗੁਰਪ੍ਰੀਤ ਸਿੰਘ ਬਿਲਿੰਗ)-ਪਿੰਡ ਚੁੰਨ੍ਹੀ ਕਲਾਂ ਦੇ ਵਿਸ਼ਵਕਰਮਾ ਮੰਦਰ ਵਿਖੇ ਸਮੂਹ ਕੌਸ਼ਲ ਪਰਿਵਾਰ ਵਲੋਂ ਸਵਰਗਵਾਸੀ ਬੱਚੇ ਵਿਕਰਮਜੀਤ ਕੌਸ਼ਲ ਨੂੰ ਸਮਰਪਿਤ ਸਾਲਾਨਾ ਤੀਜਾ ਖ਼ੂਨਦਾਨ ਕੈਂਪ ਮਨੁੱਖਤਾ ਦੀ ਸੇਵਾ ਹਿੱਤ ਲਗਾਇਆ ਗਿਆ | ਇਸ ...

ਪੂਰੀ ਖ਼ਬਰ »

ਸੈਂਟਰ ਪੱਧਰ ਦੀਆਂ ਖੇਡਾਂ ਮੌਕੇ ਅਧਿਆਪਕ ਚਮਕੌਰ ਸਿੰਘ ਦਾ ਸਨਮਾਨ

ਅਮਲੋਹ, 16 ਸਤੰਬਰ (ਸੂਦ)-ਸੈਂਟਰ ਕਪੂਰਗੜ੍ਹ ਦੀਆਂ ਖੇਡਾਂ ਦੇ ਇਨਾਮ ਵੰਡ ਸਮਾਗਮ ਮੌਕੇ ਅਧਿਆਪਕ ਚਮਕੌਰ ਸਿੰਘ ਨੂੰ ਰਾਜ ਪੱਧਰੀ ਪ੍ਰਸੰਸਾ ਪੱਤਰ ਅਤੇ ਸਨਮਾਨ ਮਿਲਣ 'ਤੇ ਸੈਂਟਰ ਕਪੂਰਗੜ੍ਹ ਦੇ ਸੀ.ਐਚ.ਟੀ. ਤੇਜਵੰਤ ਸਿੰਘ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਅਮਰਜੀਤ ਕੌਰ ...

ਪੂਰੀ ਖ਼ਬਰ »

ਕੌਮੀ ਲੋਕ ਅਦਾਲਤ ਲੋਕਾਂ ਨੂੰ ਜਲਦੀ ਤੇ ਸਸਤਾ ਇਨਸਾਫ਼ ਦਿਵਾਉਣ ਲਈ ਬੇਹੱਦ ਸਹਾਈ-ਰਾਏ

ਫ਼ਤਹਿਗੜ੍ਹ ਸਾਹਿਬ, 16 ਸਤੰਬਰ (ਭੂਸ਼ਨ ਸੂਦ)-ਕੌਮੀ ਲੋਕ ਅਦਾਲਤ ਲੋਕਾਂ ਨੂੰ ਜਲਦੀ ਅਤੇ ਸਸਤਾ ਇਨਸਾਫ਼ ਦਿਵਾਉਣ ਲਈ ਬੇਹੱਦ ਸਹਾਈ ਹੋਈ ਹੈ, ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ 'ਚ ਕੋਰਟ ਕੰਪਲੈਕਸ ਅਤੇ ਅਮਲੋਹ ਤੇ ਖਮਾਣੋਂ ਦੇ ਕੋਰਟ ਕੰਪਲੈਕਸਾਂ 'ਚ ਕੁੱਲ 2222 ਕੇਸ ਆਏ ...

ਪੂਰੀ ਖ਼ਬਰ »

ਬੀਬੀ ਨਾਗਰਾ ਨੇ ਵਾਰਡ ਨੰਬਰ-3 ਤੇ 11'ਚ ਇੰਟਰਲਾਕਿੰਗ ਟਾਈਲਾਂ ਦੇ ਕੰਮ ਦੀ ਕਰਵਾਈ ਸ਼ੁਰੂਆਤ

ਫ਼ਤਹਿਗੜ੍ਹ ਸਾਹਿਬ, 16 ਸਤੰਬਰ (ਭੂਸ਼ਨ ਸੂਦ)-ਮੁੱਖ ਮੰਤਰੀ ਪੰਜਾਬ ਦੇ ਸਲਾਹਕਾਰ ਤੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਧਰਮ ਪਤਨੀ ਮਨਦੀਪ ਕੌਰ ਨਾਗਰਾ ਵਲੋਂ ਵਾਰਡ ਨੰਬਰ-3 ਅਤੇ 11, ਬ੍ਰਾਹਮਣ ਮਾਜਰਾ ਸਰਹਿੰਦ ਵਿਖੇ ਇੰਟਰਲਾਕਿੰਗ ਟਾਈਲਾਂ ਲਾਉਣ ਦੇ ਕੰਮ ਦੀ ਸ਼ੁਰੂਆਤ ...

ਪੂਰੀ ਖ਼ਬਰ »

ਪੀ. ਆਈ. ਐਮ. ਟੀ. 'ਚ ਕਾਲਜੀ ਕੀੜੇ ਸਮਾਗਮ ਕਰਵਾਇਆ

ਮੰਡੀ ਗੋਬਿੰਦਗੜ੍ਹ, 16 ਸਤੰਬਰ (ਮੁਕੇਸ਼ ਘਈ)-ਪੰਜਾਬ ਇੰਸਟੀਚਿਊਟ ਆਫ਼ ਮੈਨੇਜਮੈਂਟ ਐਾਡ ਟੈਕਨਾਲੋਜੀ (ਪੀ.ਆਈ.ਐਮ.ਟੀ) ਵਿਖੇ ਕਾਲਜੀ ਕੀੜੇ ਸਮਾਗਮ ਕਰਵਾਇਆ ਗਿਆ | ਜਿਸ ਦਾ ਮੁੱਖ ਐਾਕਰ ਲੱਖਾ ਸਿੰਘ ਸੀ ਜਦਕਿ ਸਾਰਾ ਪ੍ਰੋਗਰਾਮ ਸਾਂਝ ਇਵੇ੍ਰਟ ਦੇ ਡਾਇਰੈਕਟਰ ਸੰਜੂ ...

ਪੂਰੀ ਖ਼ਬਰ »

ਮੁਲਾਜ਼ਮ ਫ਼ਰੰਟ ਤੇ ਮੁਲਾਜ਼ਮ ਵਿੰਗ ਦੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 16 ਸਤੰਬਰ (ਭੂਸ਼ਨ ਸੂਦ)-ਮੁਲਾਜ਼ਮ ਫ਼ਰੰਟ ਤੇ ਮੁਲਾਜ਼ਮ ਵਿੰਗ ਪੰਜਾਬ ਦੀ ਮੀਟਿੰਗ ਸੂਬਾ ਪ੍ਰਧਾਨ ਕਰਮਜੀਤ ਸਿੰਘ ਭਗੜਾਣਾ ਦੀ ਅਗਵਾਈ 'ਚ ਇੱਥੇ ਹੋਈ, ਜਿਸ 'ਚ ਮੁਲਾਜ਼ਮਾਂ ਦੀਆਂ ਭਖਦੀਆਂ ਮੰਗਾਂ ਬਾਰੇ ਵਿਚਾਰ ਕੀਤਾ ਗਿਆ | ਇਸ ਮੌਕੇ ਸੂਬਾ ਪ੍ਰਧਾਨ ...

ਪੂਰੀ ਖ਼ਬਰ »

ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰ 'ਚ ਲਗਾਇਆ ਕਾਨੂੰਨੀ ਸਾਖਰਤਾ ਕੈਂਪ

ਫ਼ਤਹਿਗੜ੍ਹ ਸਾਹਿਬ, 16 ਸਤੰਬਰ (ਭੂਸ਼ਨ ਸੂਦ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ-ਕਮ-ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਆਰ.ਐਸ. ਰਾਏ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰ ਸਰਹਿੰਦ ਵਿਖੇ ਕਾਨੂੰਨੀ ਸਾਖਰਤਾ ਕੈਂਪ ਲਗਾਇਆ ...

ਪੂਰੀ ਖ਼ਬਰ »

ਨਸ਼ਿਆਂ ਦੀ ਸਮਾਜਕ ਬੁਰਾਈ ਨੂੰ ਖ਼ਤਮ ਕਰਨ ਲਈ ਸਾਰੀਆਂ ਸੰਸਥਾਵਾਂ ਅੱਗੇ ਆਉਣ

ਖਮਾਣੋਂ, 16 ਸਤੰਬਰ (ਜੋਗਿੰਦਰ ਪਾਲ)-ਸੀਨੀਅਰ ਸਿਟੀਜ਼ਨ ਸੇਵਾ ਮੁਕਤ ਵੈੱਲਫੇਅਰ ਐਸੋਸੀਏਸ਼ਨ ਖਮਾਣੋਂ ਦੇ ਪ੍ਰਧਾਨ ਦਿਲਬਾਰਾ ਸਿੰਘ ਅਤੇ ਪੈੱ੍ਰਸ ਸਕੱਤਰ ਜਸਵੰਤ ਸਿੰਘ ਚੜ੍ਹੀ ਨੇ ਇਕ ਪੈੱ੍ਰਸ ਬਿਆਨ ਰਾਹੀਂ ਪੰਜਾਬ 'ਚ ਨਸ਼ਿਆਂ ਦੇ ਵਧ ਰਹੇ ਰੁਝਾਨ ਅਤੇ ਵਰਤੋਂ ਦੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX