ਤਾਜਾ ਖ਼ਬਰਾਂ


ਅਫ਼ਗ਼ਾਨਿਸਤਾਨ ਵਿਚ 15 ਤਾਲਿਬਾਨੀ ਅੱਤਵਾਦੀ ਮਾਰੇ ਗਏ
. . .  23 minutes ago
ਪੰਜਾਬ ਕਾਂਗਰਸ ਦੀ 11 ਮੈਂਬਰੀ ਕਮੇਟੀ ਦਾ ਗਠਨ
. . .  45 minutes ago
ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ) - ਕੁੱਲ ਹਿੰਦ ਕਾਂਗਰਸ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਦੀ ਸੂਬਾ ਜਥੇਬੰਦੀ ਅਤੇ ਜ਼ਿਲ੍ਹਾ ਜਥੇਬੰਦੀ ਨੂੰ ਭੰਗ ਕਰਨ ਤੋਂ ਬਾਅਦ 11 ਮੈਂਬਰੀ ਕਮੇਟੀ ਦਾ ਗਠਨ...
ਕਾਰ ਦੀ ਟੱਕਰ ਨਾਲ ਸੜਕ ਪਾਰ ਕਰ ਰਹੇ ਵਿਅਕਤੀ ਦੀ ਮੌਤ
. . .  about 1 hour ago
ਫਿਲੌਰ, 21 ਜਨਵਰੀ (ਇੰਦਰਜੀਤ ਚੰਦੜ) – ਸਥਾਨਕ ਨੈਸ਼ਨਲ ਹਾਈਵੇ 'ਤੇ ਵਾਪਰੇ ਇਕ ਹਾਦਸੇ ਦੌਰਾਨ ਇਕ 40 ਸਾਲਾਂ ਦੇ ਕਰੀਬ ਇੱਕ ਵਿਅਕਤੀ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਕ ਇਨੋਵਾ ਕਾਰ ਜੋ ਜਲੰਧਰ ਤੋਂ ਲੁਧਿਆਣਾ ਵੱਲ ਜਾ ਰਹੀ ਸੀ ਕਿ ਫਿਲੌਰ...
ਐਨ.ਸੀ.ਪੀ ਵੱਲੋਂ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ
. . .  about 1 hour ago
ਨਵੀਂ ਦਿੱਲੀ, 21 ਜਨਵਰੀ - ਐਨ.ਸੀ.ਪੀ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। 'ਆਪ' ਤੋਂ ਅਸਤੀਫ਼ਾ ਦੇਣ ਵਾਲੇ ਦਿੱਲੀ ਕੈਂਟ ਦੇ ਮੌਜੂਦਾ...
2.50 ਕਰੋੜ ਦੀ ਹੈਰੋਇਨ ਸਣੇ ਇੱਕ ਗ੍ਰਿਫ਼ਤਾਰ
. . .  about 1 hour ago
ਲੁਧਿਆਣਾ, 21 ਜਨਵਰੀ (ਰੁਪੇਸ਼ ਕੁਮਾਰ) - ਐੱਸ.ਟੀ.ਐੱਫ ਲੁਧਿਆਣਾ ਰੇਂਜ ਨੇ ਨਾਕੇਬੰਦੀ ਦੌਰਾਨ ਇੱਕ ਵਿਅਕਤੀ ਨੂੰ 510 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ, ਜਿਸ ਦੀ...
ਪੰਜਾਬ ਕਾਂਗਰਸ ਦੀ ਸੂਬਾ ਤੇ ਜ਼ਿਲ੍ਹਾ ਜਥੇਬੰਦੀਆਂ ਭੰਗ
. . .  about 1 hour ago
ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ) - ਕੁੱਲ ਹਿੰਦ ਕਾਂਗਰਸ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਸੂਬਾ ਜਥੇਬੰਦੀ ਅਤੇ ਜ਼ਿਲ੍ਹਾ ਜਥੇਬੰਦੀਆਂ ਨੂੰ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤਾ ਗਿਆ ਹੈ, ਜਦਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ...
ਸਕਾਰਪੀਓ ਤੇ ਬੱਸ ਦੀ ਸਿੱਧੀ ਟੱਕਰ 'ਚ ਫ਼ੌਜ ਦੇ ਜਵਾਨ ਦੀ ਮੌਤ, 7 ਜ਼ਖ਼ਮੀ
. . .  about 1 hour ago
ਗੜ੍ਹਸ਼ੰਕਰ, 21 ਜਨਵਰੀ (ਧਾਲੀਵਾਲ) - ਗੜ੍ਹਸ਼ੰਕਰ-ਹੁਸ਼ਿਆਰਪੁਰ ਰੋਡ 'ਤੇ ਸ਼ਾਮ ਸਮੇਂ ਸਕਾਰਪੀਓ ਗੱਡੀ ਅਤੇ ਬੱਸ ਦਰਮਿਆਨ ਸਿੱਧੀ ਟੱਕਰ ਹੋਣ ਕਾਰਨ ਸਕਾਰਪੀਓ ਸਵਾਰ ਫ਼ੌਜ ਦੇ ਇੱਕ ਜਵਾਨ...
ਇਨੋਵਾ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ
. . .  about 2 hours ago
ਸੁਨਾਮ ਊਧਮ ਸਿੰਘ ਵਾਲਾ, 21 ਜਨਵਰੀ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਅੱਜ ਸਵੇਰੇ ਸੁਨਾਮ-ਲਖਮੀਰਵਾਲਾ ਸੜਕ 'ਤੇ ਵਾਪਰੇ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਇੱਕ ਨੌਜਵਾਨ...
ਰਿਸ਼ਵਤ ਲੈਂਦਿਆਂ ਏ. ਸੀ. ਪੀ. ਦਾ ਰੀਡਰ ਰੰਗੇ ਹੱਥੀਂ ਕਾਬੂ
. . .  about 2 hours ago
ਜਲੰਧਰ, 21 ਜਨਵਰੀ- ਜਲੰਧਰ ਦੇ ਏ. ਸੀ. ਪੀ. ਵੈਸਟ ਬਰਜਿੰਦਰ ਸਿੰਘ ਦੇ ਰੀਡਰ ਰਾਜੇਸ਼ ਕੁਮਾਰ ਨੂੰ ਵਿਜੀਲੈਂਸ ਦੀ ਟੀਮ ਨੇ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਰਾਜੇਸ਼ ਕੁਮਾਰ ਨੂੰ ਟੀਮ ਆਪਣੇ...
ਰਿਸ਼ਵਤ ਮੰਗਣ ਵਾਲੇ ਪਟਵਾਰੀ ਦਫ਼ਤਰ 'ਤੇ ਵਿਜੀਲੈਂਸ ਵਲੋਂ ਛਾਪੇਮਾਰੀ, ਪਟਵਾਰੀ ਫ਼ਰਾਰ
. . .  about 3 hours ago
ਭੁਲੱਥ, 21 ਜਨਵਰੀ (ਸੁਖਜਿੰਦਰ ਸਿੰਘ ਮੁਲਤਾਨੀ)- ਅੱਜ ਦੁਪਹਿਰ ਵਿਜੀਲੈਂਸ ਵਿਭਾਗ ਕਪੂਰਥਲਾ ਨੇ ਡੀ. ਐੱਸ. ਪੀ. ਕੇਵਲ ਕ੍ਰਿਸ਼ਨ ਦੀ ਅਗਵਾਈ ਹੇਠ 30 ਹਜ਼ਾਰ ਰੁਪਏ ਰਿਸ਼ਵਤ ਵਜੋਂ...
ਦਿੱਲੀ ਆ ਸਕਣਗੇ ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ, ਅਦਾਲਤ ਨੇ ਸ਼ਰਤਾਂ 'ਤੇ ਦਿੱਤੀ ਇਜਾਜ਼ਤ
. . .  about 3 hours ago
ਨਵੀਂ ਦਿੱਲੀ, 21 ਜਨਵਰੀ- ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ ਨੂੰ ਤੀਸ ਹਜ਼ਾਰੀ ਕੋਰਟ ਨੇ ਰਾਜਧਾਨੀ ਦਿੱਲੀ ਆਉਣ ਦੀ ਇਜਾਜ਼ਤ ਦੇ ਦਿੱਤੀ ਹੈ। ਹਾਲਾਂਕਿ ਇਹ ਇਜਾਜ਼ਤ ਸ਼ਰਤਾਂ 'ਤੇ...
ਅਕਾਲੀ ਦਲ ਤੋਂ ਬਾਅਦ ਹੁਣ ਭਾਜਪਾ ਦੀ ਸਹਿਯੋਗੀ ਜੇ. ਜੇ. ਪੀ. ਵੀ ਨਹੀਂ ਲੜੇਗੀ ਦਿੱਲੀ ਚੋਣਾਂ
. . .  about 3 hours ago
ਨਵੀਂ ਦਿੱਲੀ, 21 ਜਨਵਰੀ- ਸ਼੍ਰੋਮਣੀ ਅਕਾਲੀ ਦਲ ਤੋਂ ਬਾਅਦ ਭਾਜਪਾ ਦੀ ਸਹਿਯੋਗੀ ਜਨਨਾਇਕ ਜਨਤਾ ਪਾਰਟੀ (ਜੇ. ਜੇ. ਪੀ.) ਨੇ ਵੀ ਦਿੱਲੀ ਵਿਧਾਨ ਸਭਾ ਚੋਣਾਂ ਲੜਨ ਤੋਂ ਇਨਕਾਰ ਕਰ ਦਿੱਤਾ ਹੈ। ਦੂਜੇ ਚੋਣ...
ਹੁਸ਼ਿਆਰਪੁਰ ਵਿਖੇ ਦੋ ਦੁਕਾਨਾਂ 'ਚ ਲੱਗੀ ਭਿਆਨਕ ਅੱਗ
. . .  about 3 hours ago
ਹੁਸ਼ਿਆਰਪੁਰ, 21 ਜਨਵਰੀ (ਬਲਜਿੰਦਰਪਾਲ ਸਿੰਘ)- ਘੰਟਾ ਘਰ ਦੇ ਨਜ਼ਦੀਕ ਡਰਾਈ-ਕਲੀਨਰ ਅਤੇ ਕੱਪੜਿਆਂ ਦੀ ਦੁਕਾਨ 'ਚ ਅੱਜ ਭਿਆਨਕ ਅੱਗ ਲੱਗ ਗਈ। ਇਸ ਹਾਦਸੇ 'ਚ ਲੱਖਾਂ ਰੁਪਏ ਦਾ...
ਜਿਸ ਨੇ ਵਿਰੋਧ ਕਰਨਾ ਹੈ ਕਰ ਲਓ, ਨਾਗਰਿਕਤਾ ਕਾਨੂੰਨ ਵਾਪਸ ਨਹੀਂ ਹੋਵੇਗਾ- ਅਮਿਤ ਸ਼ਾਹ
. . .  about 3 hours ago
ਲਖਨਊ, 21 ਜਨਵਰੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਦੇ ਸਮਰਥਨ 'ਚ ਇੱਕ ਰੈਲੀ ਨੂੰ ਸੰਬੋਧਿਤ ਕੀਤਾ। ਉੱਤਰ ਪ੍ਰਦੇਸ਼ ਦੇ ਲਖਨਊ 'ਚ ਹੋਈ ਇਸ ਰੈਲੀ 'ਚ...
ਮੋਦੀ ਅਤੇ ਓਲੀ ਨੇ ਵਿਰਾਟ ਨਗਰ ਆਈ.ਸੀ.ਪੀ ਦਾ ਕੀਤਾ ਉਦਘਾਟਨ
. . .  about 4 hours ago
ਨੇਪਾਲ, 21 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਨੇਪਾਲ ਦੇ ਪ੍ਰਧਾਨ ਮੰਤਰੀ ਕੇ.ਪੀ. ਸ਼ਰਮਾ ਓਲੀ ਨੇ ਮੰਗਲਵਾਰ ਨੂੰ ਇੱਥੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਦੋਹਾਂ ...
ਜਲ ਸਪਲਾਈ ਵਿਭਾਗ ਦੇ ਐੱਸ. ਡੀ. ਓ. ਨੇ ਚਲਾਈ ਗੋਲੀ, ਕਲਰਕ ਜ਼ਖ਼ਮੀ
. . .  about 4 hours ago
ਦੁਕਾਨ ਲੁੱਟਣ ਆਏ ਲੁਟੇਰਿਆ ਨੇ ਮਾਲਕ 'ਤੇ ਚਲਾਈ ਗੋਲੀ
. . .  about 4 hours ago
ਅਵੰਤੀਪੋਰਾ 'ਚ ਮੁਠਭੇੜ ਦੌਰਾਨ ਫੌਜ ਦਾ ਜਵਾਨ ਅਤੇ ਇੱਕ ਐੱਸ. ਪੀ. ਓ. ਸ਼ਹੀਦ
. . .  about 4 hours ago
ਹਾਈਕੋਰਟ ਪਹੁੰਚਿਆ ਜੇ. ਐੱਨ. ਯੂ. ਵਿਦਿਆਰਥੀ ਸੰਗਠਨ, ਲੇਟ ਫ਼ੀਸ ਅਤੇ ਹੋਸਟਲ ਮੈਨੂਅਲ 'ਚ ਬਦਲਾਅ ਦੀ ਕੀਤੀ ਮੰਗ
. . .  about 5 hours ago
ਕੁਫ਼ਰੀ 'ਚ ਹੋਈ ਤਾਜ਼ਾ ਬਰਫ਼ਬਾਰੀ, ਖਿੜੇ ਸੈਲਾਨੀਆਂ ਦੇ ਚਿਹਰੇ
. . .  about 5 hours ago
ਨੇਪਾਲ ਦੇ ਹੋਟਲ 'ਚੋਂ ਮਿਲੀਆਂ ਕੇਰਲ ਦੇ 8 ਸੈਲਾਨੀਆਂ ਦੀਆਂ ਲਾਸ਼ਾਂ
. . .  about 6 hours ago
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  about 6 hours ago
ਸੰਗਰੂਰ : ਸ਼੍ਰੋਮਣੀ ਅਕਾਲੀ ਦੇ ਜ਼ਿਲ੍ਹਾ ਪ੍ਰਧਾਨ ਹਾਂਡਾ ਅਤੇ ਸੁਨੀਤਾ ਸ਼ਰਮਾ ਨੇ ਦਿੱਤਾ ਅਸਤੀਫ਼ਾ
. . .  about 6 hours ago
ਪੁਲਵਾਮਾ 'ਚ ਸੀ. ਆਰ. ਪੀ. ਐੱਫ. ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 6 hours ago
ਸੁਨੀਲ ਯਾਦਵ ਹੀ ਲੜਨਗੇ ਕੇਜਰੀਵਾਲ ਵਿਰੁੱਧ ਚੋਣ
. . .  about 6 hours ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 7 hours ago
ਹਾਈਕੋਰਟ ਨੇ ਕੈਟ 'ਤੇ ਹੁਕਮ 'ਤੇ ਲਾਈ ਰੋਕ, ਦਿਨਕਰ ਗੁਪਤਾ ਨੂੰ ਡੀ. ਜੀ. ਪੀ. ਬਣਾਈ ਰੱਖਣ ਦੀ ਹਿਦਾਇਤ
. . .  about 7 hours ago
ਅੰਮ੍ਰਿਤਸਰ ਵਿਖੇ ਮਠਿਆਈਆਂ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ
. . .  about 3 hours ago
ਵਿਰਾਸਤੀ ਮਾਰਗ 'ਤੇ ਸ਼ਹੀਦ ਸਿੱਖ ਸੂਰਬੀਰ ਯੋਧਿਆਂ ਦੇ ਬੁੱਤ ਲਗਾਉਣ ਦੀ ਮੰਗ
. . .  about 7 hours ago
ਜਵਾਹਰ ਸੁਰੰਗ ਦੇ ਆਲੇ-ਦੁਆਲੇ ਭਾਰੀ ਬਰਫ਼ਬਾਰੀ ਕਾਰਨ ਕੌਮੀ ਹਾਈਵੇਅ-44 ਬੰਦ, ਸੈਂਕੜੇ ਟਰੱਕ ਫਸੇ
. . .  about 8 hours ago
ਦਿੱਲੀ ਵਿਧਾਨ ਸਭਾ ਚੋਣਾਂ : ਕੇਜਰੀਵਾਲ ਦੇ ਸਾਹਮਣੇ ਉਮੀਦਵਾਰ ਬਦਲ ਸਕਦੀ ਹੈ ਭਾਜਪਾ
. . .  about 8 hours ago
ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਇੱਕ ਹੋਰ ਸੂਚੀ
. . .  about 8 hours ago
ਸਰਬ ਪਾਰਟੀ ਮੀਟਿੰਗ ਤੋਂ ਪਹਿਲਾਂ ਸੁਖਬੀਰ ਨੇ ਸੱਦੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ
. . .  about 8 hours ago
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਅੱਜ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ
. . .  about 9 hours ago
ਦਿੱਲੀ ਚੋਣਾਂ 'ਚ ਭਾਜਪਾ 50 ਤੋਂ ਵਧੇਰੇ ਸੀਟਾਂ 'ਤੇ ਜਿੱਤੇਗੀ- ਤੇਜਿੰਦਰ ਬੱਗਾ
. . .  about 9 hours ago
ਕਾਬੂ ਹੇਠ ਹੋਈ ਰਘੁਬੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਅੱਗ
. . .  about 9 hours ago
ਪੁਲਿਸ ਹਿਰਾਸਤ 'ਚ ਤੇਲਗੂ ਦੇਸ਼ਮ ਪਾਰਟੀ ਦੇ ਸੰਸਦ ਮੈਂਬਰ ਜੈਦੇਵ ਗੱਲਾ
. . .  about 10 hours ago
ਬਗ਼ਦਾਦ: ਅਮਰੀਕੀ ਦੂਤਾਵਾਸ ਨੇੜੇ ਇਕ ਵਾਰ ਫਿਰ ਦਾਗੇ ਗਏ ਰਾਕੇਟ
. . .  about 11 hours ago
ਸੂਰਤ 'ਚ ਰਘੁਵੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਭਿਆਨਕ ਅੱਗ
. . .  about 11 hours ago
ਅੱਜ ਦਾ ਵਿਚਾਰ
. . .  about 12 hours ago
ਜਲੰਧਰ : ਮਾਮੂਲੀ ਤਕਰਾਰ 'ਤੇ ਭਰਾ ਨੇ ਭਰਾ ਦੇ ਮਾਰਿਆ ਚਾਕੂ
. . .  1 day ago
ਵਿਜੀਲੈਂਸ ਟੀਮ ਨੇ ਏ.ਐੱਸ.ਆਈ ਨੂੰ 20 ਹਜ਼ਾਰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
. . .  0 minutes ago
ਦਿੱਲੀ ਵਿਧਾਨ ਸਭਾ ਚੋਣਾਂ : ਅਕਾਲੀ ਦਲ ਨੇ ਦਿੱਲੀ ਚੋਣਾਂ ਲੜਨ ਤੋਂ ਕੀਤਾ ਇਨਕਾਰ
. . .  about 1 hour ago
ਪ੍ਰਧਾਨ ਮੰਤਰੀ ਤੇ ਜੇ.ਪੀ ਨੱਢਾ ਵੱਲੋਂ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ
. . .  55 minutes ago
ਸੁਰੱਖਿਆ ਪ੍ਰਬੰਧਾਂ ਤਹਿਤ ਰਾਜਾਸਾਂਸੀ ਹਵਾਈ ਅੱਡਾ ਵਿਖੇ ਰੈੱਡ ਅਲਰਟ ਜਾਰੀ
. . .  31 minutes ago
ਪੂਰਬੀ ਲੰਡਨ 'ਚ ਤਿੰਨ ਸਿੱਖ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ
. . .  about 1 hour ago
ਪੱਬ ਜੀ ਗੇਮ ਖੇਡਦੇ ਸਮੇਂ 12 ਵੀਂ ਜਮਾਤ ਦਾ ਵਿਦਿਆਰਥੀ ਹੋਇਆ ਬਿਮਾਰ
. . .  about 1 hour ago
ਦਿੱਲੀ 'ਚ ਭਾਜਪਾ ਨੇ 3 ਸੀਟਾਂ ਦਿੱਤੀਆਂ ਸਹਿਯੋਗੀਆਂ ਨੂੰ
. . .  about 1 hour ago
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਦਿੱਤਾ ਗਿਆ ਰੋਸ ਧਰਨਾ
. . .  1 minute ago
ਸਰਕਾਰੀ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਇਆ ਜਾਵੇ -ਮਨਜੀਤ ਸਿੰਘ ਰਾਏ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 1 ਅੱਸੂ ਸੰਮਤ 551

ਤਰਨਤਾਰਨ

ਅਮਨਪ੍ਰੀਤ ਕੌਰ ਨੂੰ ਆਪਣੀ ਮਾਂ ਨਾਲ ਮਿਲਣ ਤੋਂ ਬਾਅਦ ਪਤੀ ਸਮੇਤ ਕੀਤਾ ਸੀ ਬੇਰਹਿਮੀ ਨਾਲ ਕਤਲ

ਸਰਾਏਾ ਅਮਾਨਤ ਖਾਂ, 16 ਸਤੰਬਰ (ਨਰਿੰਦਰ ਸਿੰਘ ਦੋਦੇ)¸ਬੀਤੇ ਦਿਨ ਅਣਖ ਦੀ ਖਾਤਰ ਲੜਕੀ ਅਮਨਪ੍ਰੀਤ ਕੌਰ ਦੇ ਤਾਏ, ਉਸ ਦੇ ਲੜਕਿਆਂ ਅਤੇ ਚਾਚੇ ਦੇ ਲੜਕੇ ਵਲੋਂ ਪਤੀ ਪਤਨੀ ਦੀ ਕੀਤੀ ਹੱਤਿਆ ਦਾ ਕੋਈ ਵੀ ਦੋਸ਼ੀ ਪੁਲਿਸ ਗਿ੍ਫਤਾਰ ਨਹੀਂ ਕਰ ਸਕੀ, ਭਾਵੇਂ ਥਾਣਾ ਸਰਾਏਾ ਅਮਾਨਤ ਖਾਂ ਦੀ ਪੁਲਿਸ ਨੇ ਅਣਖ ਦੀ ਖਾਤਰ ਹੋਏ ਇਸ ਕਤਲ ਵਿਚ ਦੋਸ਼ੀ ਵਿਅਕਤੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਹਿਰਾਸਤ ਵਿਚ ਜ਼ਰੂਰ ਲਿਆ ਹੈ | ਦੂਜੇ ਪਾਸੇ ਇਹ ਪਤਾ ਲੱਗਾ ਹੈ ਕਿ ਇਸ ਘਟਨਾ ਤੋਂ ਇਕ ਰਾਤ ਪਹਿਲਾਂ ਅਮਨਪ੍ਰੀਤ ਕੌਰ ਨੇ ਆਪਣੀ ਮਾਂ ਨੂੰ ਮਿਲਣ ਦੀ ਇੱਛਾ ਪ੍ਰਗਟਾਈ ਸੀ ਅਤੇ ਐਤਵਾਰ ਨੂੰ ਸਵੇਰੇ ਉਹ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਵਿਖੇ ਆਪਣੀ ਮਾਂ ਨੂੰ ਮਿਲ ਕੇ ਵਾਪਸ ਆ ਰਹੀ ਸੀ ਕਿ ਉਸ ਦੇ ਪਤੀ ਸਮੇਤ ਉਸ ਦੀ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ ਗਈ | ਦੋਵਾਂ ਪਤੀ ਪਤਨੀ ਦਾ ਅੰਮਿ੍ਤਸਰ ਦੇ ਮੈਡੀਕਲ ਕਾਲਜ ਵਿਚ ਸੋਮਵਾਰ ਨੂੰ ਪੋਸਟਮਾਰਟਮ ਨਹੀਂ ਹੋ ਸਕਿਆ ਅਤੇ ਇਹ ਪੋਸਟਮਾਰਟਮ ਹੁਣ ਮੰਗਲਵਾਰ ਦੀ ਸਵੇਰ ਨੂੰ ਹੋਵੇਗਾ | ਭਰੋਸੇਯੋਗ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਅਮਨਪ੍ਰੀਤ ਕੌਰ ਅਤੇ ਅਮਨਦੀਪ ਸਿੰਘ ਦੋਵੇਂ ਛੋਟੇ ਹੁੰਦੇ ਹੀ ਇਕੋ ਸਕੂਲ ਵਿਚ ਪੜ੍ਹਦੇ ਸਨ ਅਤੇ ਉਸ ਸਮੇਂ ਹੀ ਇਨ੍ਹਾਂ ਦੋਹਾਂ ਵਿਚ ਪ੍ਰੇਮ ਪੈ ਗਿਆ | ਸਕੂਲ ਛੱਡਣ ਤੋਂ ਬਾਅਦ ਅਮਨਪ੍ਰੀਤ ਕੌਰ ਵਲੋਂ ਬੀ.ਐੱਸ.ਸੀ. (ਨਰਸਿੰਗ) ਦਾ ਚਾਰ ਸਾਲਾ ਦਾ ਕੋਰਸ ਕਰਨ ਉਪਰੰਤ ਅੰਮਿ੍ਤਸਰ ਵਿਖੇ ਕਿਸੇ ਨਿੱਜੀ ਹਸਪਤਾਲ ਵਿਖੇ ਨੌਾਕਰੀ ਕੀਤੀ ਅਤੇ ਉਸ ਤੋਂ ਬਾਅਦ ਆਈਲੈਟਸ ਵਿਚੋਂ ਸੱਤ ਬੈਂਡ ਆਉਣ ਕਾਰਨ ਇਸ ਨੇ ਵਿਦੇਸ਼ ਜਾਣਾ ਸੀ | ਲੜਕੀ ਦੇ ਘਰ ਅਮਨਦੀਪ ਸਿੰਘ ਦਾ ਕਾਫ਼ੀ ਆਉਣ-ਜਾਣ ਕਾਰਨ ਇਸ ਦੇ ਭਰਾਵਾਂ ਨਾਲ ਕਾਫ਼ੀ ਪ੍ਰੇਮ ਸੀ | ਜਦੋਂ ਇਨ੍ਹਾਂ ਨੇ ਪ੍ਰੇਮ ਵਿਆਹ ਕਰਵਾਇਆ ਤਾਂ ਅਮਨਦੀਪ ਕੌਰ ਦੇ ਭਰਾਵਾਂ ਤੇ ਹੋਰ ਪਰਿਵਾਰਕ ਮੈਂਬਰਾਂ ਨੂੰ ਬਹੁਤ ਬੁਰਾ ਲੱਗਾ ਅਤੇ ਇਨ੍ਹਾਂ ਦਾ ਕਾਫ਼ੀ ਲੜਾਈ ਝਗੜਾ ਵੀ ਹੋਇਆ, ਜਿਸ ਦਾ ਬਾਅਦ ਵਿਚ ਰਾਜ਼ੀਨਾਮਾ ਵੀ ਹੋ ਗਿਆ ਸੀ, ਪਰ ਉਨ੍ਹਾਂ ਨੇ ਆਪਣੇ ਮਨ ਵਿਚ ਪੂਰੀ ਖੁੰਦਕ ਵੀ ਰੱਖੀ ਅਤੇ ਆਪਣੀ ਅਣਖ ਖਾਤਰ ਇਨ੍ਹਾਂ ਦੋਹਾਂ ਦਾ ਕਤਲ ਕਰਨਾ ਹੀ ਸਹੀ ਸਮਝਿਆ | ਇਸ ਘਟਨਾ ਨੂੰ ਕਈ ਘੰਟੇ ਬੀਤ ਜਾਣ 'ਤੇ ਵੀ ਪੁਲਿਸ ਪਾਰਟੀਆਂ ਵਲੋਂ ਭਾਰੀ ਛਾਪੇਮਾਰੀ ਕਰਨ ਦੇ ਬਾਵਜੂਦ ਵੀ ਅਜੇ ਤੱਕ ਕੋਈ ਦੋਸ਼ੀ ਕਾਬੂ ਨਹੀਂ ਕੀਤਾ ਗਿਆ |

ਵੱਖ–ਵੱਖ ਬਲਾਕਾਂ ਵਿਚ ਮਗਨਰੇਗਾ ਕਰਮਚਾਰੀ ਯੂਨੀਅਨ ਵਲੋਂ ਧਰਨੇ

ਭਿੱਖੀਵਿੰਡ, 16 ਸਤੰਬਰ (ਬੌਬੀ)-ਬਲਾਕ ਭਿੱਖੀਵਿੰਡ ਵਿਚ ਮਗਨਰੇਗਾ ਕਰਮਚਾਰੀ ਯੂਨੀਅਨ ਜ਼ਿਲ੍ਹਾ ਪ੍ਰਧਾਨ ਬਲਜੀਤ ਸਿੰਘ ਅਤੇ ਬਲਾਕ ਪ੍ਰਧਾਨ ਭਾਗ ਸਿੰਘ ਦੀ ਅਗਵਾਈ ਹੇਠ ਧਰਨਾ ਸ਼ੁਰੂ ਕਰ ਦਿੱਤਾ ਗਿਆ | ਧਰਨੇ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਬਲਜੀਤ ਸਿੰਘ ...

ਪੂਰੀ ਖ਼ਬਰ »

ਐੱਸ.ਪੀ. (ਡੀ.) ਜਗਜੀਤ ਸਿੰਘ ਵਾਲੀਆ ਨੇ ਅਹੁਦਾ ਸੰਭਾਲਿਆ

ਤਰਨ ਤਾਰਨ, 16 ਸਤੰਬਰ (ਹਰਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਕੀਤੇ ਗਏ ਪੁਲਿਸ ਵਿਭਾਗ ਵਿਚ ਤਬਾਦਲਿਆਂ ਤਹਿਤ ਅੰਮਿ੍ਤਸਰ ਦੇ ਡੀ.ਸੀ.ਪੀ. ਵਜੋਂ ਤੈਨਾਤ ਜਗਜੀਤ ਸਿੰਘ ਵਾਲੀਆ ਨੂੰ ਤਰਨ ਤਾਰਨ ਦਾ ਐੱਸ. ਪੀ. (ਡੀ.) ਨਿਯੁਕਤ ਕੀਤਾ ਗਿਆ ਹੈ, ਜਿੰਨਾਂ ਨੇ ਤਰਨ ਤਾਰਨ ਵਿਖੇ ਆਪਣਾ ...

ਪੂਰੀ ਖ਼ਬਰ »

ਸਾਂਝਾ ਮੁਲਾਜ਼ਮ ਮੰਚ ਵਲੋਂ ਰੋਸ ਰੈਲੀ ਅੱਜ ਤੇ 18 ਨੂੰ ਅਰਥੀ ਫੂਕ ਮੁਜ਼ਾਹਰੇ ਕੀਤੇ ਜਾਣਗੇ

ਤਰਨ ਤਾਰਨ, 16 ਸਤੰਬਰ (ਹਰਿੰਦਰ ਸਿੰਘ)-ਪੀ. ਐੱਸ. ਐੱਮ. ਐੱਸ. ਯੂ. ਦੇ ਸੂਬਾ ਪ੍ਰਧਾਨ ਮੇਘ ਸਿੰਘ ਸਿੱਧੂ ਅਤੇ ਸੁਖਚੈਨ ਸਿੰਘ ਖਹਿਰਾ ਪ੍ਰਧਾਨ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਕਨਵੀਨਰ ਸਾਂਝਾ ਮੁਲਾਜ਼ਮ ਮੰਚ ਪੰਜਾਬ ਅਤੇ ਯੂ.ਟੀ. ਵਲੋਂ ਮਿਤੀ 7 ਸਤੰਬਰ ਨੂੰ ...

ਪੂਰੀ ਖ਼ਬਰ »

ਇੰਡੀਅਨ ਰੈੱਡ ਕਰਾਸ ਸੁਸਾਇਟੀ ਤਰਨਤਾਰਨ ਨੇ ਸਿਵਲ ਹਸਪਤਾਲ ਵਿਖੇ ਲਗਾਇਆ ਖ਼ੂਨਦਾਨ ਕੈਂਪ

ਤਰਨ ਤਾਰਨ, 16 ਸਤੰਬਰ (ਗੁਰਪ੍ਰੀਤ ਸਿੰਘ ਕੱਦ ਗਿੱਲ)-ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸਭਰਵਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਇੰਡੀਅਨ ਰੈੱਡ ਕਰਾਸ ਸੁਸਾਇਟੀ ਵਲੋਂ ਸਥਾਨਕ ਸਿਵਲ ਹਸਪਤਾਲ ਦੇ ਬਲੱਡ ਬੈਂਕ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ ਜਿਸ ਵਿਚ 25 ਖ਼ੂਨਦਾਨੀਆਂ ...

ਪੂਰੀ ਖ਼ਬਰ »

ਕੰਟਰੈਕਟ ਮਲਟੀਪਰਪਜ਼ ਹੈਲਥ ਵਰਕਰ (ਫੀਮੇਲ) ਯੂਨੀਅਨ ਵਲੋਂ ਰੋਸ ਧਰਨਾ 20ਵੇਂ ਦਿਨ ਵੀ ਜਾਰੀ

ਤਰਨ ਤਾਰਨ, 16 ਸਤੰਬਰ (ਗੁਰਪ੍ਰੀਤ ਸਿੰਘ ਕੱਦ ਗਿੱਲ)-ਕੰਟਰੈਕਟ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਵਲੋਂ ਸੂਬੇ ਭਰ ਵਿਚ ਸਿਵਲ ਸਰਜਨ ਦਫਤਰਾਂ ਅੱਗੇ ਸ਼ੁਰੂ ਕੀਤੇ ਗਏ ਰੋਸ ਧਰਨਿਆਂ ਦੀ ਲੜੀ ਵਜੋਂ ਤਰਨਤਾਰਨ ਵਿਖੇ ਵੀ ਯੂਨੀਅਨ ਆਗੂ ਸੁਖਬੀਰ ਕੌਰ ਢਿੱਲੋਂ ਅਤੇ ਪ੍ਰਭਦੀਪ ...

ਪੂਰੀ ਖ਼ਬਰ »

ਭਾਸ਼ਾ ਵਿਭਾਗ ਪੰਜਾਬ ਦਾ ਹਿੰਦੀ ਭਾਸ਼ਾ ਸਬੰਧੀ ਸਮਾਗਮ ਪੰਜਾਬੀ ਵਿਰੋਧੀ ਹੋ ਨਿਬੜਿਆ

ਪਟਿਆਲਾ, 16 ਸਤੰਬਰ (ਗੁਰਵਿੰਦਰ ਸਿੰਘ ਔਲਖ)-ਭਾਸ਼ਾ ਵਿਭਾਗ ਪੰਜਾਬ ਵਲੋਂ ਹਿੰਦੀ ਦਿਵਸ ਨੂੰ ਸਮਰਪਿਤ ਕਰਵਾਏ ਸਮਾਗਮ ਦੌਰਾਨ ਹੋਏ ਹੰਗਾਮੇ ਦੀ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ ਮਸਲਾ ਕਾਫ਼ੀ ਜ਼ਿਆਦਾ ਭਖਦਾ ਜਾ ਰਿਹਾ ਹੈ | ਇਸ ਵੀਡੀਓ 'ਚ ਸਮਾਗਮ ...

ਪੂਰੀ ਖ਼ਬਰ »

ਮਾਰ ਦੇਣ ਦੀ ਨੀਅਤ ਨਾਲ ਕੀਤੇ ਫਾਇਰ, 12 ਵਿਅਕਤੀਆਂ ਖਿਲਾਫ਼ ਕੇਸ ਦਰਜ

ਤਰਨ ਤਾਰਨ, 16 ਸਤੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਹਰੀਕੇ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਜਾਨ ਤੋਂ ਮਾਰਨ ਦੀ ਨੀਅਤ ਨਾਲ ਉਸ 'ਤੇ ਫਾਇਰ ਕਰਨ ਤੇ ਉਸ ਨੂੰ ਧਮਕੀਆਂ ਦੇਣ ਦੇ ਦੋਸ਼ ਹੇਠ 2 ਵਿਅਕਤੀਆਂ ਤੋਂ ਇਲਾਵਾ 10 ਅਣਪਛਾਤੇ ਵਿਅਕਤੀਆਂ ...

ਪੂਰੀ ਖ਼ਬਰ »

ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਜ਼ਿਲੇ੍ਹ ਵਿਚ 1 ਲੱਖ 23 ਹਜ਼ਾਰ ਤੋਂ ਵੱਧ ਪਰਿਵਾਰਾਂ ਨੂੰ ਈ-ਕਾਰਡ ਜਾਰੀ-ਡਿਪਟੀ ਕਮਿਸ਼ਨਰ

ਤਰਨ ਤਾਰਨ, 16 ਸਤੰਬਰ (ਹਰਿੰਦਰ ਸਿੰਘ)¸ਸਰਬੱਤ ਸਿਹਤ ਬੀਮਾ ਯੋਜਨਾ ਦਾ ਲਾਭ ਦੇਣ ਲਈ ਹੁਣ ਤੱਕ ਜ਼ਿਲੇ੍ਹ ਵਿੱਚ 1 ਲੱਖ 23 ਹਜ਼ਾਰ ਤੋਂ ਵੱਧ ਪਰਿਵਾਰਾਂ ਨੂੰ ਈ-ਕਾਰਡ ਜਾਰੀ ਕੀਤੇ ਜਾ ਚੁੱਕੇ ਹਨ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਪ੍ਰਦੀਪ ਕੁਮਾਰ ...

ਪੂਰੀ ਖ਼ਬਰ »

ਜਗਤਾਰ ਭਾਪਾ ਦੇ ਕਰਿਆਨਾ ਸਟੋਰ ਫਤਿਆਬਾਦ ਵਿਖੇ ਦੂਜੀ ਵਾਰ ਚੋਰੀ

ਫਤਿਆਬਾਦ, 16 (ਹਰਵਿੰਦਰ ਸਿੰਘ ਧੂੰਦਾ)-ਕਸਬਾ ਫਤਿਆਬਾਦ ਸਥਿਤ ਭੱਲਾ ਸਪੇਅਰ ਪਾਰਟਸ ਵਾਲਿਆਂ ਦੇ ਸਾਹਮਣੇ ਪੈਂਦੀ ਜਗਤਾਰ ਸਿੰਘ ਭਾਪਾ ਦੀ ਕਰਿਆਨੇ ਦੀ ਦੁਕਾਨ ਤੇ ਅੱਜ ਦੂਜੀ ਵਾਰ ਚੋਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਬਾਰੇ ਪੱਤਰਕਾਰਾਂ ਨੂੰ ਜਾਣਕਾਰੀ ...

ਪੂਰੀ ਖ਼ਬਰ »

ਗੁਰੂੂ ਨਾਨਕ ਸਕੂਲ ਗੋਇੰਦਵਾਲ ਸਾਹਿਬ ਨੇ ਜ਼ਿਲ੍ਹਾ ਪੱਧਰੀ ਮੁਕਾਬਲੇ 'ਚ ਮੱਲਾਂ ਮਾਰੀਆਂ

ਗੋਇੰਦਵਾਲ ਸਾਹਿਬ, 16 ਸਤੰਬਰ (ਵਰਿੰਦਰ ਸਿੰਘ ਰੰਧਾਵਾ)-ਵਿਦਿਅਕ ਸੰਸਥਾ ਗੁਰੂੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਗੋਇੰਦਵਾਲ ਸਾਹਿਬ ਦੇ ਵਿਦਿਆਰਥੀਆਂ ਨੇ 65ਵੀਂ ਜ਼ਿਲ੍ਹਾ ਸਕੂਲ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਪੂਰੇ ਜ਼ਿਲ੍ਹੇ ਵਿਚ ਸੰਸਥਾ ਦਾ ਨਾਮ ...

ਪੂਰੀ ਖ਼ਬਰ »

ਪ੍ਰ੍ਰਭਜੀਤ ਸਿੰਘ ਨੇ ਥਾਣਾ ਝਬਾਲ ਦਾ ਚਾਰਜ ਸੰਭਾਲਿਆ

ਝਬਾਲ, 16 ਸਤੰਬਰ (ਸਰਬਜੀਤ ਸਿੰਘ)-ਪੁਲਿਸ ਥਾਣਾ ਝਬਾਲ ਦੇ ਪਹਿਲੇ ਐੱਸ.ਐੱਚ.ਓ. ਅਜੈ ਕੁਮਾਰ ਦਾ ਤਬਾਦਲਾ ਹੋਣ ਉਪਰੰਤ ਨਵੇਂ ਆਏ ਥਾਣਾ ਮੁੱਖੀ ਪ੍ਰਭਜੀਤ ਸਿੰਘ ਨੇ ਆਪਣਾ ਚਾਰਜ ਸੰਭਾਲ ਲਿਆ | ਉਪਰੰਤ ਥਾਣਾ ਮੁੱਖੀ ਪ੍ਰਭਜੀਤ ਸਿੰਘ ਨੇ ਗੱਲਬਾਤ ਦੌਰਾਨ ਆਖਿਆ ਕਿ ਜ਼ਿਲ੍ਹਾ ...

ਪੂਰੀ ਖ਼ਬਰ »

ਪਬਲਿਕ ਸਕੂਲ ਝਬਾਲ ਦੇ ਬੱਚਿਆਂ ਨੇ ਧਾਰਮਿਕ ਪੀ੍ਰਖਿਆ ਵਿਚੋਂ ਮਾਰੀਆਂ ਮੱਲਾਂ

ਝਬਾਲ, 16 ਸਤੰਬਰ (ਸਰਬਜੀਤ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਵਲੋਂ ਪਿਛਲੇ ਦਿਨੀਂ ਹੋਈ ਧਾਰਮਿਕ ਪ੍ਰੀਖਿਆ ਵਿਚੋਂ ਸ਼ਿਵਾਲਿਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਝਬਾਲ ਦੇ 12 ਵਿਦਿਆਰਥੀਆਂ ਨੇ ਵਜੀਫਾ ਪ੍ਰਾਪਤ ਕੀਤਾ | ਇਸ ਸਮੇਂ ਵਜੀਫਾ ...

ਪੂਰੀ ਖ਼ਬਰ »

ਕੇਂਦਰ ਨੇ 312 ਸਿੱਖਾਂ ਦੇ ਨਾਂਅ ਕਾਲੀ ਸੂਚੀ 'ਚੋਂ ਖਤਮ ਕਰ ਕੇ ਜ਼ਖ਼ਮਾਂ 'ਤੇ ਲਗਾਈ ਮਲਮ : ਪ੍ਰਧਾਨ ਟੀਟੂ, ਛਾਪੜੀ

ਫਤਿਆਬਾਦ 16 ਸਤੰਬਰ (ਹਰਵਿੰਦਰ ਸਿੰਘ ਧੂੰਦਾ)-ਆਪਣੀ ਮਾਤ ਭੂਮੀ ਤੋਂ ਚਾਰ ਦਹਾਕਿਆਂ ਤੱਕ ਦੂਰ ਰਹਿਣ ਦਾ ਸੰਤਾਪ ਭੋਗਣ ਵਾਲੇ ਉਨ੍ਹਾਂ ਵਲੂੰਧਰੇ ਹੋਏ ਸਿੱਖ ਹਿਰਦਿਆਂ ਨੂੰ ਉਦੋਂ ਸੁਖ ਦਾ ਸਾਹ ਮਿਲਿਆ ਜਦੋਂ ਕੇਂਦਰ ਸਰਕਾਰ ਨੇ ਫੈਸਲਾ ਲੈਂਦਿਆਂ ਆਪਣੀ ਮਾਂ-ਭੂਮੀ, ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਰੇਤ ਦੀ ਨਾਜਾਇਜ਼ ਮਾਈਨਿੰਗ ਕਰਨ ਵਾਲੇ 6 ਵਿਅਕਤੀ ਕਾਬੂ, ਇਕ ਫਰਾਰ

ਤਰਨ ਤਾਰਨ, 16 ਸਤੰਬਰ (ਹਰਿੰਦਰ ਸਿੰਘ)-ਐੱਸ.ਐੱਸ.ਪੀ. ਧਰੁਵ ਦਹੀਆ ਵਲੋਂ ਰੇਤ ਦੀ ਨਾਜਾਇਜ਼ ਮਾਇਨਿੰਗ ਕਰਨ ਵਾਲਿਆਂ ਖਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਪੱਟੀ ਦੀ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਨਾਕਾਬੰਦੀ ਦੌਰਾਨ ਰੇਤ ਦੀ ਨਾਜਾਇਜ਼ ਮਾਈਨਿੰਗ ਕਰ ਰਹੇ 6 ...

ਪੂਰੀ ਖ਼ਬਰ »

ਸਰਪੰਚ ਤੇ ਹਕੀਮ ਨਰੰਜਨ ਸਿੰਘ ਲਖਣਾ ਦਾ ਦਿਹਾਂਤ, ਵੱਖ-ਵੱਖ ਆਗੂਆਂ ਵਲੋਂ ਪਰਿਵਾਰ ਨਾਲ ਦੁੱਖ ਸਾਂਝਾ

ਸ਼ਾਹਬਾਜ਼ਪੁਰ, 16 ਸਤੰਬਰ (ਪ੍ਰਦੀਪ ਬੇਗੇਪੁਰ)-ਇਲਾਕੇ ਦੀ ਨਾਮਵਰ ਸ਼ਖ਼ਸੀਅਤ ਸੀਨੀਅਰ ਕਾਂਗਰਸੀ ਆਗੂ ਪ੍ਰਸਿੱਧ ਹਕੀਮ ਤੇ ਆੜਤੀ ਸਾਬਕਾ ਸਰਪੰਚ ਨਰੰਜਨ ਸਿੰਘ ਲਖਣਾ ਦਾ ਦਿਲ ਦਾ ਦੌਰਾ ਪੈਣ ਨਾਲ ਬੀਤੇ ਕੱਲ੍ਹ ਤੜਕਸਾਰ ਦੇਹਾਂਤ ਹੋ ਗਿਆ | ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ...

ਪੂਰੀ ਖ਼ਬਰ »

ਨਗਰ ਕੌਾਸਲ ਪੱਟੀ ਵਲੋਂ ਪੁੱਟੇ ਟੋਏ ਵਿਚ ਡਿੱਗ ਕੇ ਮੋਟਰਸਾਈਕਲ ਸਵਾਰ ਜ਼ਖ਼ਮੀ

ਪੱਟੀ, 16 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)- ਬੀਤੀ ਰਾਤ 19 ਸਾਲਾ ਵਿਸ਼ਾਲਜੀਤ ਸਿੰਘ ਪੁੱਤਰ ਅਜਮੇਰ ਸਿੰਘ ਵਾਸੀ ਪੱਟੀ ਵਰਕਸ਼ਾਪ ਰੋਡ ਤੋਂ ਪੱਟੀ ਸ਼ਹਿਰ ਨੂੰ ਆ ਰਿਹਾ ਸੀ ਜਿਸ ਦੌਰਾਨ ਲਾਇਟ ਬੰਦ ਹੋਣ ਕਾਰਨ ਵਿਸ਼ਾਲਜੀਤ ਸਿੰਘ ਇਸ ਟੋਏ ਵਿਚ ਡਿੱਗ ਗਿਆ | ਜਿਸ ...

ਪੂਰੀ ਖ਼ਬਰ »

ਢਾਡੀ ਅਤੇ ਕਵੀਸ਼ਰੀ ਦਰਬਾਰ ਦੀਆਂ ਤਿਆਰੀਆਂ ਜ਼ੋਰਾਂ 'ਤੇ-ਬਾਬਾ ਅਵਤਾਰ ਸਿੰਘ

ਹਰੀਕੇ ਪੱਤਣ, 16 ਸਤੰਬਰ (ਸੰਜੀਵ ਕੁੰਦਰਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਨਾਮੀ ਢਾਡੀ ਅਤੇ ਕਵੀਸ਼ਰੀ ਦਰਬਾਰ 21-22 ਸਤੰਬਰ ਨੂੰ ਪਿੰਡ ਘਰਿਆਲਾ ਵਿਖੇ ਕਰਵਾਇਆ ਜਾ ਰਿਹਾ ਹੈ | ਜਿਸ ਨੂੰ ਲੈ ਕੇ ਤਿਆਰੀਆਂ ਪੂਰੇ ਜ਼ੋਰਾਂ ਤੇ ਹਨ | ਇਹ ...

ਪੂਰੀ ਖ਼ਬਰ »

ਲਾਭਪਾਤਰੀਆਂ ਨੇ ਕਣਕ ਨਾ ਮਿਲਣ ਕਾਰਨ ਖਡੂਰ ਸਾਹਿਬ ਮੇਨ ਬਾਜ਼ਾਰ 'ਚ ਕੀਤਾ ਚੱਕਾ ਜਾਮ

ਖਡੂਰ ਸਾਹਿਬ, 16 ਸਤੰਬਰ (ਰਸ਼ਪਾਲ ਸਿੰਘ ਕੁਲਾਰ)-ਸਥਾਨਕ ਨਗਰ ਦੇ ਸਸਤਾ ਅਨਾਜ ਸਕੀਮ ਦੇ ਲਾਭਪਤਾਰੀਆਂ ਵਲੋਂ ਅੱਜ ਖਡੂਰ ਸਾਹਿਬ ਦੇ ਮੇਨ ਬਜ਼ਾਰ ਵਿਚ ਆਵਾਜਾਈ ਰੋਕ ਕੇ ਧਰਨਾ ਲਗਾਇਆ ਅਤੇ ਡੀਪੂ ਹੋਲਡਰਾਂ ਉਪਰ ਦੋਸ਼ ਲਗਾਏ ਕਿ ਪਿਛਲੇ 6 ਦਿਨਾਂ ਤੋਂ ਅੱਤ ਦੀ ਗਰਮੀ ਵਿਚ ...

ਪੂਰੀ ਖ਼ਬਰ »

ਪਰਾਲੀ ਨੂੰ ਅੱਗ ਨਾ ਲਾਉਣ ਬਾਰੇ ਖੇਤੀਬਾੜੀ ਵਿਭਾਗ ਨੇ ਲਗਾਇਆ ਜਾਗਰੂਕਤਾ ਕੈਂਪ

ਤਰਨਤਾਰਨ, 16 ਸਤੰਬਰ-(ਗੁਰਪ੍ਰੀਤ ਸਿੰਘ ਕੱਦ ਗਿੱਲ)-ਮੁੱਖ ਖੇਤੀਬਾੜੀ ਅਫਸਰ ਤਰਨਤਾਰਨ ਡਾ. ਹਰਿੰਦਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਲਾਕ ਖੇਤੀਬਾੜੀ ਅਫਸਰ ਡਾ. ਹਰਜਿੰਦਰ ਸਿੰਘ ਦੀ ਅਗਵਾਈ ਹੇਠ ਇਨ ਸੀਟੂ ਸਕੀਮ ਅਧੀਨ ਪਿੰਡ ਡਾਲੇਕੇ ਵਿਖੇ ਕਿਸਾਨ ...

ਪੂਰੀ ਖ਼ਬਰ »

ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਮਾਰੀ 13 ਲੱਖ ਦੀ ਠੱਗੀ

ਤਰਨ ਤਾਰਨ, 16 ਸਤੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਹਾਲੀ ਦੀ ਪੁਲਿਸ ਨੇ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ 13 ਲੱਖ ਦੀ ਠੱਗੀ ਮਾਰਨ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਐੱਸ. ਐੱਸ. ਪੀ. ਧਰੁਵ ਦਹੀਆ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸਰਹੱਦੀ ਇਲਾਕੇ ਵਿੱਚ ਨਸ਼ੇ ਨਾਲ ਉਜੜੇ ਘਰਾਂ ਦੀ ਦਾਸਤਾਨ

ਅਮਰਕੋਟ, 16 ਸਤੰਬਰ (ਭੱਟੀ)-ਸਰਹੱਦੀ ਇਲਾਕੇ ਨੂੰ ਸਮੇਂ-ਸਮੇਂ ਵੱਖ ਵੱਖ ਹਾਲਾਤਾਂ ਦਾ ਸਾਹਮਣਾ ਕਰਨਾ ਪਿਆ ਅਤੇ ਕਈ ਵਾਰ ਉਨ੍ਹਾਂ ਨੂੰ ਮਾਲੀ, ਜਾਨੀ ਨੁਕਸਾਨ ਵੀ ਉਠਾਉਣਾ ਪਿਆ | 1947 ਦੀ ਵੰਡ ਪੰਜਾਬ 'ਚ ਚੱਲੀ ਖਾੜਕੂਵਾਦ ਲਹਿਰ, ਹੋਰ ਹੋਈਆਂ ਹਿੰਦ, ਪਾਕਿ ਜੰਗਾਂ 'ਚ ਕਦੀ ਵੀ ਇਕ ...

ਪੂਰੀ ਖ਼ਬਰ »

ਰੰਜਿਸ਼ ਤਹਿਤ ਸੱਟਾਂ ਮਾਰ ਕੇ ਜ਼ਖ਼ਮੀ ਕਰਨ ਿਖ਼ਲਾਫ਼ ਕੇਸ ਦਰਜ

ਤਰਨ ਤਾਰਨ, 16 ਸਤੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਚੋਹਲਾ ਸਾਹਿਬ ਦੀ ਪੁਲਿਸ ਨੇ ਰੰਜਿਸ਼ ਤਹਿਤ ਇਕ ਵਿਅਕਤੀ ਨਾਲ ਮਾਰਕੁੱਟ ਕਰਕੇ ਉਸ ਨੂੰ ਗੰਭੀਰ ਸੱਟਾਂ ਮਾਰਨ ਦੇ ਦੋਸ਼ ਹੇਠ 1 ਵਿਅਕਤੀ ਤੋਂ ਇਲਾਵਾ 2 ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ...

ਪੂਰੀ ਖ਼ਬਰ »

ਚੋਰਾਂ ਨੂੰ ਸੈਨੇਟਰੀ ਦੀ ਦੁਕਾਨ ਦੀ ਛੱਤ ਪਾੜ ਕੇ ਕੀਤੀ ਚੋਰੀ

ਤਰਨ ਤਾਰਨ, 16 ਸਤੰਬਰ (ਲਾਲੀ ਕੈਰੋਂ)-ਤਰਨ ਤਾਰਨ ਦੇ ਜੰਡਿਆਲਾ ਰੋਡ 'ਤੇ ਚੀਫ ਖਾਲਸਾ ਦੀਵਾਨ ਦੀ ਵਿਦਿਆਲਾ ਹਸਪਤਾਲ ਦੀ ਮਾਰਕੀਟ 'ਚ ਸਥਿਤ ਸੈਨੇਟਰੀ ਸਟੋਰ ਦੀ ਦੁਕਾਨ ਨੂੰ ਚੋਰਾਂ ਵਲੋਂ ਬੀਤੀ ਰਾਤ ਛੱਤ ਪਾੜ ਕੇ ਦੁਕਾਨ ਵਿਚੋਂ ਪਿਆ ਸੈਨੇਟਰੀ ਦਾ ਕੀਮਤੀ ਸਾਮਾਨ ਤੇ ਨਗਦੀ ...

ਪੂਰੀ ਖ਼ਬਰ »

ਬਲਾਕ ਖਡੂਰ ਸਾਹਿਬ 'ਚ ਮਗਨਰੇਗਾ ਕਰਮਚਾਰੀ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਤਿੰਨ ਦਿਨਾ ਧਰਨਾ ਸ਼ੁਰੂ

ਖਡੂਰ ਸਾਹਿਬ, 16 ਸਤੰਬਰ (ਰਸ਼ਪਾਲ ਸਿੰਘ ਕੁਲਾਰ)-ਬਲਾਕ ਦਫਤਰ ਖਡੂਰ ਸਾਹਿਬ ਵਿਖੇ ਮਗਨਰੇਗਾ ਕਰਮਚਾਰੀ ਯੂਨੀਅਨ ਵਲੋਂ ਹੱਕੀ ਮੰਗਾਂ ਨੂੰ ਲੈ ਕੇ ਤਿੰਨ ਦਿਨਾਂ ਧਰਨਾ ਸ਼ੁਰੂ ਕਰ ਦਿੱਤਾ ਗਿਆ ਹੈ | ਧਰਨੇ ਨੂੰ ਸੰਬੋਧਨ ਕਰਦਿਆਂ ਬਲਾਕ ਪ੍ਰਧਾਨ ਯਾਦਵਿੰਦਰ ਸਿੰਘ ਨੇ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ, ਦੋ ਗੰਭੀਰ ਜ਼ਖ਼ਮੀ

ਮੀਆਂਵਿੰਡ, 16 ਸਤੰਬਰ (ਗੁਰਪ੍ਰਤਾਪ ਸਿੰਘ ਸੰਧੂ)-ਸ੍ਰੀ ਗੋਇੰਦਵਾਲ ਸਾਹਿਬ ਤੋਂ ਮੱਥਾ ਟੇਕ ਕੇ ਵਾਪਿਸ ਪਰਤ ਰਹੇ ਤਿੰਨ ਬੁਲੇਟ ਸਵਾਰ ਸੜਕੀ ਹਾਦਸੇ ਦਾ ਸ਼ਿਕਾਰ ਹੋ ਗਏ, ਜਿੰਨਾਂ 'ਚ ਇਕ ਦੀ ਮੌਕੇ 'ਤੇ ਹੀ ਮੌਤ ਅਤੇ ਦੋ ਨੌਜਵਾਨ ਬੁਰੀ ਤਰ੍ਹਾਂ ਫੱਟੜ ਹੋ ਗਏ | ਪ੍ਰਾਪਤ ...

ਪੂਰੀ ਖ਼ਬਰ »

ਅਵਾਜ਼-ਏ-ਪੰਜਾਬ ਜਥੇਬੰਦੀ ਹਿੰਦੀ ਭਾਸ਼ਾ ਨੂੰ ਲਾਗੂ ਕਰਨ ਦੇ ਫੈਸਲੇ ਦਾ ਸਖ਼ਤ ਵਿਰੋਧ ਕਰੇਗੀ-ਹੋਠੀਆਂ

ਫਤਿਆਬਾਦ, 16 ਸਤੰਬਰ (ਹਰਵਿੰਦਰ ਸਿੰਘ ਧੂੰਦਾ)-ਭਾਜਪਾ ਦੇ ਆਗੂ ਅਮਿਤ ਸ਼ਾਹ ਦੀ ਇੱਕ ਦੇਸ਼ ਇੱਕ ਭਾਸ਼ਾ ਵਾਲੀ ਥਿਊਰੀ ਦਾ ਸਖ਼ਤ ਵਿਰੋਧ ਕਰਦੇ ਹਾਂ | ਭਾਰਤ ਅਨੇਕਾਂ ਧਰਮਾਂ, ਬਹੁ ਭਾਸ਼ੀ ਅਤੇ ਵੱਖ ਵੱਖ ਸੱਭਿਆਚਾਰਾਂ ਦੇ ਸੁਮੇਲ ਵਾਲਾ ਦੇਸ਼ ਹੈ ਅਤੇ ਇੱਕ ਭਾਸ਼ਾ ਨੂੰ ...

ਪੂਰੀ ਖ਼ਬਰ »

ਔਰਤਾਂ ਨਾਲ ਮਾਰਕੁੱਟ ਕਰਨ ਅਤੇ ਸਾਮਾਨ ਚੋਰੀ ਕਰਨ 'ਤੇ ਕੇਸ ਦਰਜ

ਤਰਨ ਤਾਰਨ, 16 ਸਤੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਔਰਤ ਨਾਲ ਮਾਰਕੁੱਟ ਕਰਨ ਅਤੇ ਘਰ 'ਚੋਂ ਸਾਮਾਨ ਅਤੇ ਨਗਦੀ ਚੋਰੀ ਕਰਨ ਦੇ ਦੋਸ਼ ਹੇਠ 6 ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਹੈ | ਐੱਸ.ਐੱਸ.ਪੀ. ਧਰੁਵ ਦਹੀਆ ਨੇ ...

ਪੂਰੀ ਖ਼ਬਰ »

ਧੋਖਾਧੜੀ ਕਰਨ 'ਤੇ 2 ਵਿਅਕਤੀਆਂ ਿਖ਼ਲਾਫ਼ ਕੇਸ ਦਰਜ

ਤਰਨ ਤਾਰਨ, 16 ਸਤੰਬਰ (ਪਰਮਜੀਤ ਜੋਸ਼ੀ)- ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਧੋਖਾਧੜੀ ਕਰਨ ਦੇ ਦੋਸ਼ ਹੇਠ ਇਕ ਔਰਤ ਸਮੇਤ 2 ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਐੱਸ.ਐੱਸ.ਪੀ. ਧਰੁਵ ਦਹੀਆ ਨੇ ਦੱਸਿਆ ਕਿ ਥਾਣਾ ਸਿਟੀ ਤਰਨ ਤਾਰਨ ਵਿਖੇ ਸੁਖਦੇਵ ਸਿੰਘ ਪੁੱਤਰ ...

ਪੂਰੀ ਖ਼ਬਰ »

ਸ੍ਰੀ ਅਕਾਲ ਤਖਤ ਸਾਹਿਬ ਦੇ ਪਹਿਲੇ ਜਥੇਦਾਰ ਤੇਜਾ ਸਿੰਘ ਭੁੱਚਰ ਦੀ ਸਲਾਨਾ ਬਰਸੀ ਮਨਾਉਣ ਸਬੰਧੀ ਮੀਟਿੰਗ

ਝਬਾਲ, 16 ਸਤੰਬਰ (ਸਰਬਜੀਤ ਸਿੰਘ)-ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਪਹਿਲੇ ਜਥੇਦਾਰ ਤੇਜਾ ਸਿੰਘ ਭੁੱਚਰ ਦੀ ਸਲਾਨਾ ਬਰਸੀ ਮਨਾਉਣ ਸਬੰਧੀ ਮੀਟਿੰਗ ਜਥੇਦਾਰ ਜੀ ਦੀ ਯਾਦਗਾਰੀ ਲਾਇਬ੍ਰੇਰੀ ਪਿੰਡ ਭੁੱਚਰ ਖੁਰਦ ਵਿਖੇ ਹੋਈ | ਜਿਸ ਵਿਚ ਸਮੂਹ ਨਗਰ ਨਿਵਾਸੀ ਤੇ ਉਨ੍ਹਾਂ ਦੇ ...

ਪੂਰੀ ਖ਼ਬਰ »

ਸਰਹੱਦੀ ਇਲਾਕੇ ਵਿੱਚ ਨਸ਼ੇ ਨਾਲ ਉਜੜੇ ਘਰਾਂ ਦੀ ਦਾਸਤਾਨ

ਅਮਰਕੋਟ, 16 ਸਤੰਬਰ (ਭੱਟੀ)-ਸਰਹੱਦੀ ਇਲਾਕੇ ਨੂੰ ਸਮੇਂ-ਸਮੇਂ ਵੱਖ ਵੱਖ ਹਾਲਾਤਾਂ ਦਾ ਸਾਹਮਣਾ ਕਰਨਾ ਪਿਆ ਅਤੇ ਕਈ ਵਾਰ ਉਨ੍ਹਾਂ ਨੂੰ ਮਾਲੀ, ਜਾਨੀ ਨੁਕਸਾਨ ਵੀ ਉਠਾਉਣਾ ਪਿਆ | 1947 ਦੀ ਵੰਡ ਪੰਜਾਬ 'ਚ ਚੱਲੀ ਖਾੜਕੂਵਾਦ ਲਹਿਰ, ਹੋਰ ਹੋਈਆਂ ਹਿੰਦ, ਪਾਕਿ ਜੰਗਾਂ 'ਚ ਕਦੀ ਵੀ ਇਕ ...

ਪੂਰੀ ਖ਼ਬਰ »

ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਮਾਰੀ 13 ਲੱਖ ਦੀ ਠੱਗੀ

ਤਰਨ ਤਾਰਨ, 16 ਸਤੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਹਾਲੀ ਦੀ ਪੁਲਿਸ ਨੇ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ 13 ਲੱਖ ਦੀ ਠੱਗੀ ਮਾਰਨ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਐੱਸ. ਐੱਸ. ਪੀ. ਧਰੁਵ ਦਹੀਆ ਨੇ ਦੱਸਿਆ ਕਿ ...

ਪੂਰੀ ਖ਼ਬਰ »

ਰੰਜਿਸ਼ ਤਹਿਤ ਸੱਟਾਂ ਮਾਰ ਕੇ ਜ਼ਖ਼ਮੀ ਕਰਨ ਿਖ਼ਲਾਫ਼ ਕੇਸ ਦਰਜ

ਤਰਨ ਤਾਰਨ, 16 ਸਤੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਚੋਹਲਾ ਸਾਹਿਬ ਦੀ ਪੁਲਿਸ ਨੇ ਰੰਜਿਸ਼ ਤਹਿਤ ਇਕ ਵਿਅਕਤੀ ਨਾਲ ਮਾਰਕੁੱਟ ਕਰਕੇ ਉਸ ਨੂੰ ਗੰਭੀਰ ਸੱਟਾਂ ਮਾਰਨ ਦੇ ਦੋਸ਼ ਹੇਠ 1 ਵਿਅਕਤੀ ਤੋਂ ਇਲਾਵਾ 2 ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ...

ਪੂਰੀ ਖ਼ਬਰ »

ਚੋਰਾਂ ਨੂੰ ਸੈਨੇਟਰੀ ਦੀ ਦੁਕਾਨ ਦੀ ਛੱਤ ਪਾੜ ਕੇ ਕੀਤੀ ਚੋਰੀ

ਤਰਨ ਤਾਰਨ, 16 ਸਤੰਬਰ (ਲਾਲੀ ਕੈਰੋਂ)-ਤਰਨ ਤਾਰਨ ਦੇ ਜੰਡਿਆਲਾ ਰੋਡ 'ਤੇ ਚੀਫ ਖਾਲਸਾ ਦੀਵਾਨ ਦੀ ਵਿਦਿਆਲਾ ਹਸਪਤਾਲ ਦੀ ਮਾਰਕੀਟ 'ਚ ਸਥਿਤ ਸੈਨੇਟਰੀ ਸਟੋਰ ਦੀ ਦੁਕਾਨ ਨੂੰ ਚੋਰਾਂ ਵਲੋਂ ਬੀਤੀ ਰਾਤ ਛੱਤ ਪਾੜ ਕੇ ਦੁਕਾਨ ਵਿਚੋਂ ਪਿਆ ਸੈਨੇਟਰੀ ਦਾ ਕੀਮਤੀ ਸਾਮਾਨ ਤੇ ਨਗਦੀ ...

ਪੂਰੀ ਖ਼ਬਰ »

ਬਲਾਕ ਖਡੂਰ ਸਾਹਿਬ 'ਚ ਮਗਨਰੇਗਾ ਕਰਮਚਾਰੀ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਤਿੰਨ ਦਿਨਾ ਧਰਨਾ ਸ਼ੁਰੂ

ਖਡੂਰ ਸਾਹਿਬ, 16 ਸਤੰਬਰ (ਰਸ਼ਪਾਲ ਸਿੰਘ ਕੁਲਾਰ)-ਬਲਾਕ ਦਫਤਰ ਖਡੂਰ ਸਾਹਿਬ ਵਿਖੇ ਮਗਨਰੇਗਾ ਕਰਮਚਾਰੀ ਯੂਨੀਅਨ ਵਲੋਂ ਹੱਕੀ ਮੰਗਾਂ ਨੂੰ ਲੈ ਕੇ ਤਿੰਨ ਦਿਨਾਂ ਧਰਨਾ ਸ਼ੁਰੂ ਕਰ ਦਿੱਤਾ ਗਿਆ ਹੈ | ਧਰਨੇ ਨੂੰ ਸੰਬੋਧਨ ਕਰਦਿਆਂ ਬਲਾਕ ਪ੍ਰਧਾਨ ਯਾਦਵਿੰਦਰ ਸਿੰਘ ਨੇ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ, ਦੋ ਗੰਭੀਰ ਜ਼ਖ਼ਮੀ

ਮੀਆਂਵਿੰਡ, 16 ਸਤੰਬਰ (ਗੁਰਪ੍ਰਤਾਪ ਸਿੰਘ ਸੰਧੂ)-ਸ੍ਰੀ ਗੋਇੰਦਵਾਲ ਸਾਹਿਬ ਤੋਂ ਮੱਥਾ ਟੇਕ ਕੇ ਵਾਪਿਸ ਪਰਤ ਰਹੇ ਤਿੰਨ ਬੁਲੇਟ ਸਵਾਰ ਸੜਕੀ ਹਾਦਸੇ ਦਾ ਸ਼ਿਕਾਰ ਹੋ ਗਏ, ਜਿੰਨਾਂ 'ਚ ਇਕ ਦੀ ਮੌਕੇ 'ਤੇ ਹੀ ਮੌਤ ਅਤੇ ਦੋ ਨੌਜਵਾਨ ਬੁਰੀ ਤਰ੍ਹਾਂ ਫੱਟੜ ਹੋ ਗਏ | ਪ੍ਰਾਪਤ ...

ਪੂਰੀ ਖ਼ਬਰ »

ਅਵਾਜ਼-ਏ-ਪੰਜਾਬ ਜਥੇਬੰਦੀ ਹਿੰਦੀ ਭਾਸ਼ਾ ਨੂੰ ਲਾਗੂ ਕਰਨ ਦੇ ਫੈਸਲੇ ਦਾ ਸਖ਼ਤ ਵਿਰੋਧ ਕਰੇਗੀ-ਹੋਠੀਆਂ

ਫਤਿਆਬਾਦ, 16 ਸਤੰਬਰ (ਹਰਵਿੰਦਰ ਸਿੰਘ ਧੂੰਦਾ)-ਭਾਜਪਾ ਦੇ ਆਗੂ ਅਮਿਤ ਸ਼ਾਹ ਦੀ ਇੱਕ ਦੇਸ਼ ਇੱਕ ਭਾਸ਼ਾ ਵਾਲੀ ਥਿਊਰੀ ਦਾ ਸਖ਼ਤ ਵਿਰੋਧ ਕਰਦੇ ਹਾਂ | ਭਾਰਤ ਅਨੇਕਾਂ ਧਰਮਾਂ, ਬਹੁ ਭਾਸ਼ੀ ਅਤੇ ਵੱਖ ਵੱਖ ਸੱਭਿਆਚਾਰਾਂ ਦੇ ਸੁਮੇਲ ਵਾਲਾ ਦੇਸ਼ ਹੈ ਅਤੇ ਇੱਕ ਭਾਸ਼ਾ ਨੂੰ ...

ਪੂਰੀ ਖ਼ਬਰ »

ਔਰਤਾਂ ਨਾਲ ਮਾਰਕੁੱਟ ਕਰਨ ਅਤੇ ਸਾਮਾਨ ਚੋਰੀ ਕਰਨ 'ਤੇ ਕੇਸ ਦਰਜ

ਤਰਨ ਤਾਰਨ, 16 ਸਤੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਔਰਤ ਨਾਲ ਮਾਰਕੁੱਟ ਕਰਨ ਅਤੇ ਘਰ 'ਚੋਂ ਸਾਮਾਨ ਅਤੇ ਨਗਦੀ ਚੋਰੀ ਕਰਨ ਦੇ ਦੋਸ਼ ਹੇਠ 6 ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਹੈ | ਐੱਸ.ਐੱਸ.ਪੀ. ਧਰੁਵ ਦਹੀਆ ਨੇ ...

ਪੂਰੀ ਖ਼ਬਰ »

ਧੋਖਾਧੜੀ ਕਰਨ 'ਤੇ 2 ਵਿਅਕਤੀਆਂ ਿਖ਼ਲਾਫ਼ ਕੇਸ ਦਰਜ

ਤਰਨ ਤਾਰਨ, 16 ਸਤੰਬਰ (ਪਰਮਜੀਤ ਜੋਸ਼ੀ)- ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਧੋਖਾਧੜੀ ਕਰਨ ਦੇ ਦੋਸ਼ ਹੇਠ ਇਕ ਔਰਤ ਸਮੇਤ 2 ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਐੱਸ.ਐੱਸ.ਪੀ. ਧਰੁਵ ਦਹੀਆ ਨੇ ਦੱਸਿਆ ਕਿ ਥਾਣਾ ਸਿਟੀ ਤਰਨ ਤਾਰਨ ਵਿਖੇ ਸੁਖਦੇਵ ਸਿੰਘ ਪੁੱਤਰ ...

ਪੂਰੀ ਖ਼ਬਰ »

ਸ੍ਰੀ ਅਕਾਲ ਤਖਤ ਸਾਹਿਬ ਦੇ ਪਹਿਲੇ ਜਥੇਦਾਰ ਤੇਜਾ ਸਿੰਘ ਭੁੱਚਰ ਦੀ ਸਲਾਨਾ ਬਰਸੀ ਮਨਾਉਣ ਸਬੰਧੀ ਮੀਟਿੰਗ

ਝਬਾਲ, 16 ਸਤੰਬਰ (ਸਰਬਜੀਤ ਸਿੰਘ)-ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਪਹਿਲੇ ਜਥੇਦਾਰ ਤੇਜਾ ਸਿੰਘ ਭੁੱਚਰ ਦੀ ਸਲਾਨਾ ਬਰਸੀ ਮਨਾਉਣ ਸਬੰਧੀ ਮੀਟਿੰਗ ਜਥੇਦਾਰ ਜੀ ਦੀ ਯਾਦਗਾਰੀ ਲਾਇਬ੍ਰੇਰੀ ਪਿੰਡ ਭੁੱਚਰ ਖੁਰਦ ਵਿਖੇ ਹੋਈ | ਜਿਸ ਵਿਚ ਸਮੂਹ ਨਗਰ ਨਿਵਾਸੀ ਤੇ ਉਨ੍ਹਾਂ ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX