ਤਾਜਾ ਖ਼ਬਰਾਂ


ਕਿਸਾਨਾਂ ਨੂੰ ਤੋਹਫ਼ਾ, ਸਰਕਾਰ ਵਲੋਂ ਰਬੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ 'ਚ ਵਾਧੇ ਦਾ ਐਲਾਨ
. . .  9 minutes ago
ਨਵੀਂ ਦਿੱਲੀ, 23 ਅਕਤੂਬਰ- ਕੇਂਦਰੀ ਕੈਬਨਿਟ ਨੇ ਦੀਵਾਲੀ ਤੋਂ ਪਹਿਲਾਂ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਅੱਜ ਕੇਂਦਰੀ ਕੈਬਨਿਟ ਦੀ ਬੈਠਕ ਹੋਈ, ਜਿਸ 'ਚ ਸਰਕਾਰ ਨੇ ਰਬੀ ਸੀਜ਼ਨ ਦੀਆਂ ਫ਼ਸਲਾਂ...
ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ, ਦਿੱਲੀ ਦੀਆਂ ਅਣ-ਅਧਿਕਾਰਿਤ ਕਾਲੋਨੀਆਂ ਹੋਣਗੀਆਂ ਨਿਯਮਿਤ
. . .  34 minutes ago
ਨਵੀਂ ਦਿੱਲੀ, 23 ਅਕਤੂਬਰ ਦਿੱਲੀ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਸਰਕਾਰ ਨੇ ਅੱਜ ਦਿੱਲੀ 'ਚ ਅਣ-ਅਧਿਕਾਰਿਤ ਕਾਲੋਨੀਆਂ ਨੂੰ ਨਿਯਮਿਤ ਕਰਨ...
550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਲਈ ਰੇਲ ਗੱਡੀਆਂ ਦੀ ਸੂਚੀ ਜਾਰੀ
. . .  51 minutes ago
ਨਵਾਂਸ਼ਹਿਰ, 23 ਅਕਤੂਬਰ (ਗੁਰਬਖ਼ਸ਼ ਸਿੰਘ ਮਹੇ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੇਲਵੇ ਵਿਭਾਗ ਵਲੋਂ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਅਤੇ ਹੋਰ ਰੇਲਵੇ...
ਗੜ੍ਹਸ਼ੰਕਰ ਵਿਖੇ ਸ਼੍ਰੋਮਣੀ ਕਮੇਟੀ ਕਾਲਜਾਂ ਦੇ 16ਵੇਂ ਖ਼ਾਲਸਾਈ ਖੇਡ ਉਤਸਵ ਦਾ ਸ਼ਾਨਦਾਰ ਆਗਾਜ਼
. . .  about 1 hour ago
ਗੜ੍ਹਸ਼ੰਕਰ, 23 ਅਕਤੂਬਰ (ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਉਚੇਰੀ ਸਿੱਖਿਆ ਕਾਲਜਾਂ ਦਾ 16ਵਾਂ ਖ਼ਾਲਸਾਈ ਖੇਡ ਉਤਸਵ ਸਥਾਨਕ ਬੱਬਰ ਅਕਾਲੀ ਮੈਮੋਰੀਅਲ...
ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਕਾਂਗਰਸ ਦੇ ਸੀਨੀਅਰ ਨੇਤਾਵਾਂ ਨਾਲ ਕੀਤੀ ਜਾਵੇਗੀ ਬੈਠਕ
. . .  about 1 hour ago
ਨਵੀਂ ਦਿੱਲੀ, 23 ਅਕਤੂਬਰ- ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਐੱਨ. ਆਰ. ਸੀ. ਦੇ ਮੁੱਦੇ 'ਤੇ...
ਸੁਲਤਾਨਵਿੰਡ 'ਚ ਨਸ਼ੇ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ
. . .  about 1 hour ago
ਸੁਲਤਾਨਵਿੰਡ, 23 ਅਕਤੂਬਰ (ਗੁਰਨਾਮ ਸਿੰਘ ਬੁੱਟਰ)- ਅੰਮ੍ਰਿਤਸਰ ਦੇ ਇਤਿਹਾਸਕ ਪਿੰਡ ਸੁਲਤਾਨਵਿੰਡ 'ਚ ਨਸ਼ਿਆਂ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ...
ਤਲਵੰਡੀ ਸਾਬੋ 'ਚ ਲੁਟੇਰਿਆ ਵਲੋਂ 17 ਲੱਖ ਰੁਪਏ ਦੀ ਲੁੱਟ
. . .  1 minute ago
ਤਲਵੰਡੀ ਸਾਬੋ, 23 ਅਕਤੂਬਰ (ਰਣਜੀਤ ਸਿੰਘ ਰਾਜੂ)- ਸਥਾਨਕ ਨੱਤ ਰੋਡ 'ਤੇ ਸਥਿਤ ਇੱਕ ਫਾਈਨੈਂਸ ਕੰਪਨੀ ਦੇ ਦਫ਼ਤਰ 'ਚੋਂ ਬੈਂਕ 'ਚ ਪੈਸੇ ਜਮਾ ਕਰਾਉਣ ਜਾ ਰਹੇ ਕੰਪਨੀ ਦੇ...
ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ ਮਿਲੀ ਜ਼ਮਾਨਤ
. . .  about 2 hours ago
ਨਵੀਂ ਦਿੱਲੀ, 23 ਅਕਤੂਬਰ- ਮਨੀ ਲਾਂਡਰਿੰਗ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ 25 ਹਜ਼ਾਰ ਰੁਪਏ ਦੇ ਨਿੱਜੀ ਮੁਚੱਲਕੇ 'ਤੇ ਜ਼ਮਾਨਤ ਦੇ ਦਿੱਤੀ...
ਪੰਜਾਬ ਹੋਮਗਾਰਡ ਦਾ ਮੁਲਾਜ਼ਮ ਹੋਇਆ ਠੱਗੀ ਦਾ ਸ਼ਿਕਾਰ
. . .  about 2 hours ago
ਗੁਰੂਹਰਸਹਾਏ, 23 ਅਕਤੂਬਰ (ਕਪਿਲ ਕੰਧਾਰੀ)- ਥਾਣਾ ਗੁਰੂਹਰਸਹਾਏ 'ਚ ਤਾਇਨਾਤ ਪੰਜਾਬ ਹੋਮਗਾਰਡ ਦੇ ਮੁਲਾਜ਼ਮ ਪ੍ਰਦੀਪ ਕੁਮਾਰ ਨਾਲ ਇੱਕ ਠੱਗ ਵਲੋਂ 11 ਹਜ਼ਾਰ ਰੁਪਏ ਦੀ ਠੱਗੀ...
ਇੰਗਲੈਂਡ 'ਚ ਟਰੱਕ 'ਚੋਂ ਮਿਲੀਆਂ 39 ਲੋਕਾਂ ਦੀਆਂ ਲਾਸ਼ਾਂ
. . .  about 2 hours ago
ਲੰਡਨ, 23 ਅਕਤੂਬਰ- ਇੰਗਲੈਂਡ ਦੇ ਐਸੈਕਸ ਕਾਊਂਟੀ 'ਚ ਇੱਕ ਟਰੱਕ 'ਚੋਂ 39 ਲੋਕਾਂ ਦੀਆਂ ਲਾਸ਼ਾਂ ਮਿਲੀਆਂ ਹਨ। ਬ੍ਰਿਟਿਸ਼ ਪੁਲਿਸ ਮੁਤਾਬਕ ਟਰੱਕ ਚਾਲਕ ਨੂੰ...
ਸੌਰਵ ਗਾਂਗੁਲੀ ਨੇ ਬੀ. ਸੀ. ਸੀ. ਆਈ. ਦੇ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ
. . .  about 3 hours ago
ਮੁੰਬਈ, 23 ਅਕਤੂਬਰ- ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਸੌਰਵ ਗਾਂਗੁਲੀ ਨੇ ਅੱਜ ਬੀ. ਸੀ. ਸੀ. ਆਈ. ਦੇ ਪ੍ਰਧਾਨ...
ਸਰਕਾਰ ਨੇ ਤੁਰਕੀ ਦੀ ਯਾਤਰਾ ਕਰਨ ਵਾਲੇ ਭਾਰਤੀਆਂ ਲਈ ਜਾਰੀ ਕੀਤੀ ਐਡਵਾਈਜ਼ਰੀ
. . .  about 3 hours ago
ਨਵੀਂ ਦਿੱਲੀ, 23 ਅਕਤੂਬਰ- ਭਾਰਤ ਸਰਕਾਰ ਨੇ ਤੁਰਕੀ ਦੀ ਯਾਤਰਾ ਕਰਨ ਵਾਲੇ ਭਾਰਤੀ ਨਾਗਰਿਕਾਂ ਨੂੰ ਐਡਵਾਈਜ਼ਰੀ ਜਾਰੀ ਕਰਕੇ ਸਾਵਧਾਨ ਰਹਿਣ ਨੂੰ ਕਿਹਾ ਹੈ। ਤੁਰਕੀ ਸਥਿਤ ਭਾਰਤੀ ਦੂਤਘਰ ਮੁਤਾਬਕ...
ਲੁਧਿਆਣਾ 'ਚ ਵਿਦਿਆਰਥਣ ਨੇ ਸਕੂਲ ਦੀ ਪੰਜਵੀਂ ਮੰਜ਼ਲ ਤੋਂ ਮਾਰੀ ਛਾਲ
. . .  about 3 hours ago
ਲੁਧਿਆਣਾ, 23 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਭਾਈ ਰਣਧੀਰ ਸਿੰਘ ਨਗਰ ਸਥਿਤ ਡੀ. ਏ. ਵੀ. ਸਕੂਲ 'ਚ ਅੱਜ ਦੁਪਹਿਰੇ ਇੱਕ ਵਿਦਿਆਰਥਣ ਨੇ ਪੰਜਵੀਂ ਮੰਜ਼ਲ ਤੋਂ ਛਾਲ ਮਾਰ...
ਅਬੋਹਰ 'ਚ ਲਾਪਤਾ ਹੋਏ 14 ਸਾਲਾ ਲੜਕੇ ਦੇ ਪਰਿਵਾਰਕ ਮੈਂਬਰਾਂ ਵਲੋਂ ਰੋਸ ਪ੍ਰਦਰਸ਼ਨ
. . .  about 3 hours ago
ਅਬੋਹਰ, 23 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)- ਅਬੋਹਰ ਦੇ ਨਵੀਂ ਆਬਾਦੀ ਇਲਾਕੇ ਤੋਂ ਲਾਪਤਾ ਹੋਏ 14 ਸਾਲਾ ਲੜਕੇ ਅਰਮਾਨ ਸੰਧੂ ਦੇ ਪਰਿਵਾਰਕ ਮੈਂਬਰਾਂ ਵਲੋਂ ਅੱਜ ਛੇਵੇਂ ਦਿਨ ਵੀ ਪੁਲਿਸ...
ਬਾਬਾ ਬਲਜੀਤ ਸਿੰਘ ਦਾਦੂਵਾਲ ਗ੍ਰਿਫ਼ਤਾਰ
. . .  about 4 hours ago
ਅੰਮ੍ਰਿਤਸਰ, 23 ਅਕਤੂਬਰ (ਰੇਸ਼ਮ ਸਿੰਘ)- ਸੰਤ ਸਮਾਜ ਦੇ ਆਗੂ ਬਾਬਾ ਬਲਜੀਤ ਸਿੰਘ ਦਾਦੂਵਾਲ ਨੂੰ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਵਲੋਂ ਗ੍ਰਿਫ਼ਤਾਰ ਕਰ ਲਿਆ ਗਿਆ...
ਸਿਧਰਾਮਈਆ ਵਲੋਂ ਕਰਨਾਟਕ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  about 4 hours ago
ਝਾਰਖੰਡ 'ਚ ਵਿਰੋਧੀ ਧਿਰਾਂ ਦੇ 6 ਵਿਧਾਇਕਾਂ ਨੇ ਫੜਿਆ ਭਾਜਪਾ ਦਾ 'ਪੱਲਾ'
. . .  about 4 hours ago
ਡੀ. ਜੀ. ਪੀ. ਦਿਲਬਾਗ ਸਿੰਘ ਨੇ ਦੱਸਿਆ- ਤਰਾਲ ਮੁਠਭੇੜ 'ਚ ਮਾਰਿਆ ਗਿਆ ਏ.ਜੀ.ਯੂ.ਐੱਚ. ਦਾ ਕਮਾਂਡਰ ਲਲਹਾਰੀ
. . .  about 5 hours ago
ਆਈ. ਐੱਨ. ਐਕਸ. ਮੀਡੀਆ ਮਾਮਲਾ : ਚਿਦੰਬਰਮ ਨੇ ਦਿੱਲੀ ਹਾਈਕੋਰਟ 'ਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ
. . .  about 5 hours ago
ਸੌਰਵ ਗਾਂਗੁਲੀ ਬਣੇ ਬੀ. ਸੀ. ਸੀ. ਆਈ. ਦੇ ਪ੍ਰਧਾਨ
. . .  about 5 hours ago
ਬੀ. ਸੀ. ਸੀ. ਆਈ. ਦੀ ਬੈਠਕ ਸ਼ੁਰੂ, ਗਾਂਗੁਲੀ ਅੱਜ ਬਣਨਗੇ ਪ੍ਰਧਾਨ
. . .  about 6 hours ago
ਕੇਰਲ ਦੀ ਅਦਾਲਤ ਵਲੋਂ ਫਰੈਂਕੋ ਮੁਲੱਕਲ ਤਲਬ
. . .  about 6 hours ago
ਜੇਲ੍ਹ 'ਚ ਬੰਦ ਹਵਾਲਾਤੀ ਦੀ ਭੇਦਭਰੇ ਹਾਲਾਤ 'ਚ ਮੌਤ
. . .  about 6 hours ago
ਪਾਕਿ ਵਲੋਂ ਦਰਿਆਈ ਪਾਣੀ ਰਾਹੀਂ ਭਾਰਤ 'ਚ ਭੇਜੀ ਗਈ ਪੰਜ ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  about 6 hours ago
ਪੰਜਾਬ ਦੇ ਪਹਿਲੇ ਪਰਾਲੀ ਬੈਂਕ ਲਈ ਖੇਤਾਂ 'ਚੋਂ ਪਰਾਲੀ ਇਕੱਠੀ ਕਰਨ ਦਾ ਕੰਮ ਸ਼ੁਰੂ
. . .  about 7 hours ago
ਮਾਰੇ ਗਏ ਤਿੰਨ ਅੱਤਵਾਦੀਆਂ ਦੀ ਹੋਈ ਪਹਿਚਾਣ
. . .  about 7 hours ago
ਸੋਨੀਆ ਗਾਂਧੀ ਨੇ ਤਿਹਾੜ ਜੇਲ੍ਹ 'ਚ ਬੰਦ ਡੀ.ਕੇ ਸ਼ਿਵ ਕੁਮਾਰ ਨਾਲ ਕੀਤੀ ਮੁਲਾਕਾਤ
. . .  about 7 hours ago
ਸਰਹੱਦ ਤੋਂ 25 ਕਰੋੜ ਦੇ ਮੁੱਲ ਦੀ ਹੈਰੋਇਨ ਬਰਾਮਦ
. . .  about 8 hours ago
ਆਂਧਰਾ ਪ੍ਰਦੇਸ਼ 'ਚ ਤਿੰਨ ਦਿਨ ਭਾਰੀ ਮੀਂਹ ਦੀ ਚੇਤਾਵਨੀ
. . .  about 8 hours ago
ਸੋਨੀਆ ਗਾਂਧੀ ਅੱਜ ਜੇਲ੍ਹ 'ਚ ਕਰਨਗੇ ਕਾਂਗਰਸੀ ਆਗੂ ਡੀ.ਕੇ ਸ਼ਿਵ ਕੁਮਾਰ ਨਾਲ ਮੁਲਾਕਾਤ
. . .  about 8 hours ago
ਘੁਸਪੈਠੀਆ ਲਈ ਬੰਗਾਲ 'ਚ ਨਜ਼ਰਬੰਦੀ ਕੇਂਦਰ ਬਣਾਉਣ ਇਜਾਜ਼ਤ ਨਹੀ - ਮਮਤਾ
. . .  about 8 hours ago
ਈ.ਵੀ.ਐੱਮ ਨਾਲ ਹੋ ਸਕਦੀ ਹੈ ਛੇੜਛਾੜ, ਮਹਾਰਾਸ਼ਟਰ ਕਾਂਗਰਸ ਪ੍ਰਧਾਨ ਨੇ ਚੋਣ ਕਮਿਸ਼ਨ ਨੂੰ ਲਿਖੀ ਚਿੱਠੀ
. . .  about 8 hours ago
700 ਕਿੱਲੋ ਪਟਾਕਿਆਂ ਸਮੇਤ ਇੱਕ ਗ੍ਰਿਫ਼ਤਾਰ
. . .  about 9 hours ago
ਅੱਜ ਦਾ ਵਿਚਾਰ
. . .  about 9 hours ago
ਨਵੀਂ ਦਿੱਲੀ : ਕਮਲੇਸ਼ ਤਿਵਾੜੀ ਹੱਤਿਆ ਕਾਂਡ ਦੇ ਦੋਵੇਂ ਦੋਸ਼ੀ ਗੁਜਰਾਤ ਏ ਟੀ ਐੱਸ ਨੇ ਫੜੇ
. . .  1 day ago
ਗੁਰਦੁਆਰਾ ਸਾਹਿਬ ਦੇ ਮਾਡਲ ਨਾਲ ਸਜਾਈ ਬੇੜੀ ਨੂੰ ਦੇਖਣ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ
. . .  1 day ago
ਬਾਲੀਵੁੱਡ ਗਾਇਕ ਸਵ.ਲਾਭ ਜੰਜੂਆ ਦੇ ਪਿਤਾ ਦਾ ਦੇਹਾਂਤ
. . .  1 day ago
ਮਾਨਸਾ ਪੁਲਿਸ ਵੱਲੋਂ ਛਾਪੇਮਾਰੀ ਦੌਰਾਨ 10 ਹਜ਼ਾਰ ਲੀਟਰ ਲਾਹਣ ਫੜੀ
. . .  1 day ago
ਕੈਨੇਡਾ ਵਿਚ ਰੂਬੀ ਸਹੋਤਾ ਦੇ ਮੈਂਬਰ ਪਾਰਲੀਮੈਂਟ ਬਣਨ ਤੇ ਖ਼ੁਸ਼ੀ ਵਿਚ ਲੱਡੂ ਵੰਡੇ
. . .  1 day ago
ਅਮਰੀਕ ਸਿੰਘ ਸਿੱਧੂ ਬਣੇ ਪੀ.ਏ.ਡੀ.ਬੀ ਗੁਰੂਹਰਸਹਾਏ ਦੇ ਚੇਅਰਮੈਨ
. . .  1 day ago
ਬੰਗਾ 'ਚ ਲੁਟੇਰੇ ਡੇਢ ਲੱਖ ਰੁਪਏ ਦੀ ਰਾਸ਼ੀ ਲੁੱਟ ਕੇ ਹੋਏ ਫ਼ਰਾਰ
. . .  1 day ago
ਗੜ੍ਹਸ਼ੰਕਰ ਵਿਖੇ ਕੱਲ੍ਹ ਤੋਂ ਸ਼ੁਰੂ ਹੋਵੇਗਾ 16ਵਾਂ ਖ਼ਾਲਸਾਈ ਖੇਡ ਉਤਸਵ
. . .  about 1 hour ago
ਪੰਜਾਬ ਦੇ ਅੰਦਰ ਜਾਅਲੀ ਡਿਗਰੀਆਂ 'ਤੇ ਕੀਤੀ ਜਾ ਰਹੀ ਪ੍ਰੈਕਟਿਸ : ਸਿਵਲ ਸਰਜਨ
. . .  about 1 hour ago
ਸਾਢੇ ਸੱਤ ਕਿੱਲੋ ਤੋਂ ਵਧੇਰੇ ਹੈਰੋਇਨ ਸਮੇਤ ਗ੍ਰਿਫ਼ਤਾਰ ਨਸ਼ਾ ਤਸਕਰਾਂ ਨੂੰ ਅਦਾਲਤ ਨੇ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  about 1 hour ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ
. . .  about 1 hour ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਵਲੋਂ ਚਲਾਇਆ ਜਾ ਰਿਹਾ ਹੈ ਸਰਚ ਆਪਰੇਸ਼ਨ
. . .  about 1 hour ago
ਨੱਡਾ ਵੱਲੋਂ ਭਾਜਪਾ ਦੇ ਜਨਰਲ ਸਕੱਤਰਾਂ ਨਾਲ ਮੀਟਿੰਗ
. . .  about 1 hour ago
ਜੇਲ੍ਹ 'ਚ ਬੰਦ ਨਵਾਜ਼ ਸ਼ਰੀਫ਼ ਦੀ ਹਾਲਤ ਵਿਗੜੀ, ਹਸਪਤਾਲ 'ਚ ਕਰਾਇਆ ਗਿਆ ਦਾਖ਼ਲ
. . .  16 minutes ago
ਅਫ਼ਗ਼ਾਨਿਸਤਾਨ : ਤਾਲਿਬਾਨ ਹਮਲੇ 'ਚ ਮਾਰੇ ਗਏ 19 ਸੁਰੱਖਿਆ ਅਧਿਕਾਰੀ, ਦੋ ਜ਼ਖਮੀ
. . .  1 minute ago
ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਗੁਰਤਾਗੱਦੀ ਦਿਵਸ ਮੌਕੇ ਜਥੇਦਾਰ ਅਕਾਲ ਤਖ਼ਤ ਦੀ ਅਗਵਾਈ ਹੇਠ ਹੋਇਆ ਸਮਾਗਮ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 1 ਅੱਸੂ ਸੰਮਤ 551
ਿਵਚਾਰ ਪ੍ਰਵਾਹ: ਭਾਸ਼ਾ ਆਤਮਾ ਦੇ ਲਹੂ ਵਾਂਗ ਹੁੰਦੀ ਹੈ, ਜਿਸ ਵਿਚ ਵਿਚਾਰ ਗਤੀਸ਼ੀਲ ਰਹਿੰਦੇ ਹਨ ਅਤੇ ਵਿਕਾਸ ਕਰਦੇ ਹਨ। -ਓਲੀਵਰ ਵੈਨਡਿਲ ਹੌਲਮਸ

ਲੁਧਿਆਣਾ

ਪੰਜਾਬ ਪ੍ਰਦੇਸ਼ ਕਾਂਗਰਸ ਸੇਵਾ ਦਲ ਵਲੋਂ ਕੇਂਦਰ ਦੀ ਮੋਦੀ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ

ਲੁਧਿਆਣਾ, 16 ਸਤੰਬਰ (ਪੁਨੀਤ ਬਾਵਾ)- ਪੰਜਾਬ ਪ੍ਰਦੇਸ਼ ਕਾਂਗਰਸ ਸੇਵਾ ਦਲ ਨੇ ਅੱਜ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਹਰ ਵਰਗ ਨੂੰ ਮਾਰਨ ਵਾਲੇ ਫ਼ੈਸਲੇ ਲੈ ਕੇ ਦੇਸ਼ ਤੇ ਦੇਸ਼ ਦੇ ਹਰ ਨਾਗਰਿਕ ਨੂੰ ਹਰ ਪੱਖੋਂ ਪਿਛਾਂਹ ਧੱਕਣ ਵਾਲੀ ਕੇਂਦਰ ਦੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਦੇ ਿਖ਼ਲਾਫ਼ ਰੋਸ ਪ੍ਰਦਰਸ਼ਨ ਕੀਤਾ | ਇਸ ਤੋਂ ਇਲਾਵਾ ਸੇਵਾ ਦਲ ਦੇ ਆਗੂਆਂ ਤੇ ਵਰਕਰਾਂ ਨੇ ਸੂਬਾ ਪ੍ਰਧਾਨ ਨਿਰਮਲ ਕੈੜਾ ਦੀ ਅਗਵਾਈ ਵਿਚ ਸਰਕਟ ਹਾਊਸ ਲੁਧਿਆਣਾ ਤੋਂ ਡਿਪਟੀ ਕਮਿਸ਼ਨਰ ਲੁਧਿਆਣਾ ਦੇ ਦਫ਼ਤਰ ਤੱਕ ਪੈਦਲ ਰੋਸ ਮਾਰਚ ਕੱਢਿਆ | ਸ੍ਰੀ ਕੈੜਾ ਪੰਜਾਬ ਮਾਮਲਿਆਂ ਦੇ ਇੰਚਾਰਜ ਬਲਵਿੰਦਰ ਸਭਿਯਾਲ ਅਤੇ ਕਾਂਗਰਸ ਸੇਵਾ ਦਲ ਦੇ ਰਾਸ਼ਟਰਪਤੀ ਸਕੱਤਰ ਰਜਿੰਦਰ ਰਾਸ ਰਾਨੀਆ ਦੀ ਅਗਵਾਈ ਵਿਚ ਡੀ. ਸੀ. ਦਫਤਰ ਤੱਕ ਰੋਸ ਮਾਰਚ ਕਰਕੇ ਪੁੱਜੇ ਸੇਵਾ ਦਲ ਦੇ ਆਗੂਆਂ ਤੇ ਵਰਕਰਾਂ ਨੇ ਡਿਪਟੀ ਕਮਿਸ਼ਨਰ ਰਾਹੀਂ ਦੇਸ਼ ਦੇ ਰਾਸ਼ਟਰਪਤੀ ਨੂੰ ਮੰਗ ਪੱਤਰ ਭੇਜਿਆ | ਕਾਂਗਰਸੀਆਂ ਨੇ ਮੋਦੀ ਸਰਕਾਰ ਦੇ ਿਖ਼ਲਾਫ਼ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ | ਸ੍ਰੀ ਕੈੜਾ ਨੇ ਕਿਹਾ ਕਿ ਮੋਦੀ ਸਰਕਾਰ ਦੇ 100 ਦਿਨ ਪੂਰੇ ਹੋ ਚੁੱਕੇ ਹਨ ਪਰ ਉਨ੍ਹਾਂ ਨੇ 100 ਦਿਨਾਂ ਵਿਚ ਦੇਸ਼ ਦੇ ਹਰ ਵਰਗ ਨੂੰ ਬਰਬਾਦ ਕਰਕੇ ਰੱਖ ਦਿੱਤਾ ਹੈ | ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਤਾਂ ਅੰਬਾਨੀ, ਅੰਡਾਨੀ ਤੇ ਹੋਰ ਵੱਡੇ ਸਨਅਤੀ ਘਰਾਣਿਆਂ ਦੇ ਹੱਥਾਂ ਦੀ ਕਠਪੁਤਲੀ ਬਣ ਕੇ ਰਹਿ ਗਈ ਹੈ | ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੀ ਵਪਾਰ ਅਤੇ ਉਦਯੋਗ ਵਿਰੋਧੀ ਨੀਤੀਆਂ ਦੀ ਵਜ੍ਹਾ ਨਾਲ ਅੱਜ ਵੱਡੀਆਂ-ਵੱਡੀਆਂ ਕੰਪਨੀਆਂ ਦੀ ਤਾਲਾਬੰਦੀ ਹੋਣੀ ਸ਼ੁਰੂ ਹੋ ਗਈ ਹੈ, ਜਿਸ ਨਾਲ ਬੇਰੁਜ਼ਗਾਰੀ ਵਿਚ ਕਈ ਗੁਣਾ ਵਾਧਾ ਹੋਣ ਨਾਲ ਕਈ ਤਰ੍ਹਾਂ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਸ੍ਰੀ ਕੈੜਾ ਨੇ ਸੰਬੋਧਨ ਕਰਦਿਆਂ ਹੋਇਆਂ ਕਿਹਾ ਕਿ ਮੋਦੀ ਸਰਕਾਰ ਦੀ ਨੀਤੀਆਂ ਦੀ ਵਜ੍ਹਾ ਨਾਲ ਹੀ ਨਿਵੇਸ਼ਕਾਂ ਦੇ 14 ਲੱਖ ਕਰੋੜ ਰੁਪਏ ਡੁੱਬ ਗਏ, ਬੇਰੁਜ਼ਗਾਰੀ ਦਰ ਵਧ ਕੇ 8.4 ਫੀਸਦੀ 'ਤੇ ਚਲੀ ਗਈ, ਨਿਰਮਾਣ ਖੇਤਰ ਵਾਧੇ ਦੀ ਦਰ ਘਟ ਕੇ 0.6 ਫੀਸਦੀ ਹੋ ਗਈ, ਆਟੋ ਸੈਕਟਰ ਵਿਚ ਕੰਮ ਕਰਨ ਵਾਲੇ 3.5 ਲੱਖ ਲੋਕ ਬੇਰੁਜ਼ਗਾਰ ਹੋ ਕੇ ਰੁਜ਼ਗਾਰ ਦੀ ਖਾਤਰ ਪ੍ਰੇਸ਼ਾਨੀ ਦੇ ਦੌਰ ਵਿਚ ਘੁੰਮਣ ਨੂੰ ਮਜ਼ਬੂਰ ਹਨ | ਉਨ੍ਹਾਂ ਕਿਹਾ ਕਿ ਭਾਜਪਾ ਦੇ ਨਜ਼ਦੀਕੀ ਮਾਲਯਾ ਅਤੇ ਨੀਰਵ ਮੋਦੀ ਸਮੇਤ ਕਈ ਵੱਡੇ ਉਦਯੋਗਪਤੀ ਬੈਂਕਾਂ ਦਾ ਕਰੋੜਾਂ ਰੁਪਏ ਲੈ ਕੇ ਵਿਦੇਸ਼ ਭੱਜ ਗਏ ਹਨ | ਅੱਜ ਹਾਲਾਤ ਇਹ ਹੋ ਗਏ ਹਨ ਕਿ ਗਰੀਬ ਹੋਰ ਗਰੀਬ ਅਤੇ ਅਮੀਰ ਹੋਰ ਅਮੀਰ ਹੁੰਦਾ ਜਾ ਰਿਹਾ ਹੈ | ਪੈਟ੍ਰੋਲੀਅਮ ਪਦਾਰਥਾਂ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿਚ ਹੋ ਰਹੇ ਵਾਧੇ ਨਾਲ ਹਰ ਕਿਸੇ ਦਾ ਬਜਟ ਵਿਗੜ ਚੁੱਕਾ ਹੈ | ਜਦਕਿ ਇਨ੍ਹਾਂ ਕੀਮਤਾਂ ਵਿਚ ਕੇਂਦਰ ਸਰਕਾਰ ਦਾ ਕੰਟਰੋਲ ਰਹਿਣਾ ਚਾਹੀਦਾ ਹੈ | ਸ੍ਰੀ ਕੈੜਾ ਨੇ ਦੇਸ਼ ਦੇ ਰਾਸ਼ਟਰਪਤੀ ਨੂੰ ਇਹ ਪੁਰਜ਼ੋਰ ਅਪੀਲ ਕੀਤੀ ਕਿ ਮੋਦੀ ਸਰਕਾਰ ਨੂੰ ਇਹ ਨਿਰਦੇਸ਼ ਜਾਰੀ ਕਰੇ ਕਿ ਦੇਸ਼ ਦੀ ਡਾਵਾਂਡੋਲ ਹੋ ਚੁੱਕੀ ਅਰਥ ਵਿਵਸਥਾ ਵਿਚ ਸੁਧਾਰ ਲਿਆਉਣ ਲਈ ਉੱਚਿਤ ਕਦਮ ਚੁੱਕੇ | ਇਸ ਰੋਸ ਮਾਰਚ 'ਚ ਮੁਕੇਸ਼ ਧਾਲੀਵਾਲ, ਸੰਦੀਪ ਸਰੀਨ, ਡਾ. ਚਰਨ ਕਮਲ, ਮਨੋਹਰ ਮੰਨਨ, ਵਰਿੰਦਰ ਖੰਨਾ, ਡਾ. ਜਗੀਰ ਸਿੰਘ, ਰਮਨ, ਲੀਲਾ ਵਰਮਾ, ਵਰਿੰਦਰ ਭੱਲਾ, ਲਾਭ ਸਿੰਘ, ਤਿਲਕ ਰਾਜ ਸੋਨੂੰ, ਜਤਿੰਦਰ ਮਾਰਸ਼ਲ, ਸੋਮਪਾਲ, ਰਾਜੀਵ ਜਿੰਦਲ, ਮਾ. ਰਾਮ ਲਾਲ, ਡਾਕਟਰ ਸੁਖਦਰਸ਼ਨ ਸਿੰਘ, ਵਲੈਤੀ ਲਾਲ ਆਨੰਦ, ਸੀਤਾ ਕੌਰ, ਬਲਦੇਵ ਰਾਜ, ਬਲਬੀਰ ਸਿੰਘ, ਸੁਭਾਸ਼ ਭਾਰਗਵ, ਡਾ. ਦੀਪਕ ਮੰਨਨ, ਸਤਪਾਲ ਲਾਲੀ, ਵਿਨੋਦ ਖੰਨਾ, ਮਨਕ ਧਨਵਾਨ, ਖਾਮਿਦ ਅਲੀ, ਰਣਜੀਤ ਸਿੰਘ, ਮੋਨਿਕਾ ਰਾਣੀ, ਸੁਖਵਿੰਦਰ ਕੌਰ ਬਾਵਾ, ਆਦੇਸ਼ ਪ੍ਰਤਾਪ ਡੰਪੀ, ਗੁਰਨਾਮ ਸਿੰਘ ਕਲੇਰ, ਅਕਸ਼ੈ ਪੁੰਜ ਆਦਿ ਹਾਜ਼ਰ ਸਨ |

ਖ਼ਤਰਨਾਕ ਲੁਟੇਰਾ ਗਰੋਹ ਦਾ ਸਰਗਨਾ ਤੇ ਨਸ਼ੀਲੇ ਪਦਾਰਥਾਂ ਦਾ ਤਸਕਰ ਗਿ੍ਫ਼ਤਾਰ

ਲੁਧਿਆਣਾ, 16 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਬਸਤੀ ਜੋਧੇਵਾਲ ਦੀ ਪੁਲਿਸ ਨੇ ਖ਼ਤਰਨਾਕ ਲੁਟੇਰਾ ਗਰੋਹ ਦਾ ਸਰਗਨਾ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਨੌਜਵਾਨਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਭਾਰੀ ਮਾਤਰਾ ਵਿਚ ਸਾਮਾਨ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੀ ਔਰਤ ਨੂੰ 10 ਸਾਲ ਕੈਦ

ਲੁਧਿਆਣਾ, 16 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੀ ਇਕ ਔਰਤ ਨੂੰ 10 ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਜਾਣਕਾਰੀ ਅਨੁਸਾਰ ਥਾਣਾ ਦਰੇਸੀ ਦੀ ਪੁਲਿਸ ਨੇ 11 ਜੁਲਾਈ 2015 ਨੂੰ ਕਿਲ੍ਹਾ ਮੁਹੱਲਾ ਦੀ ਰਹਿਣ ਵਾਲੀ ਮੋਨਿਕਾ ...

ਪੂਰੀ ਖ਼ਬਰ »

ਨਾਬਾਲਿਗ ਲੜਕੀ ਨੇ ਪਿਓ 'ਤੇ ਲਾਏ ਜਬਰ ਜਨਾਹ ਕਰਨ ਦੇ ਦੋਸ਼

ਲੁਧਿਆਣਾ, 16 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਪਿੰਡ ਭੱਟੀਆਂ 'ਚ ਰਹਿੰਦੀ ਇਕ ਨਾਬਾਲਿਗ ਲੜਕੀ ਨੇ ਆਪਣੇ ਪਿਓ 'ਤੇ ਜਬਰ ਜਨਾਹ ਕਰਨ ਦੇ ਗੰਭੀਰ ਦੋਸ਼ ਲਗਾਏ ਹਨ | ਜਾਣਕਾਰੀ ਅਨੁਸਾਰ ਇਸ ਸਬੰਧੀ ਲੜਕੀ ਦੀ ਮਾਂ ਨੇ ਪੁਲਿਸ ਕਮਿਸ਼ਨਰ ਨੂੰ ਇਕ ਲਿਖਤੀ ਸ਼ਿਕਾਇਤ ਦਿੱਤੀ ...

ਪੂਰੀ ਖ਼ਬਰ »

ਦੇਰ ਰਾਤ ਤੱਕ ਰੈਸਟੋਰੈਂਟ ਆਰ ਟੂ ਪੀ ਖੋਲ੍ਹਣ 'ਤੇ ਮਾਲਕ ਅਤੇ ਮੈਨੇਜਰ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 16 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਪਵੇਲੀਅਨ ਮਾਲ 'ਚ ਸ਼ੁੱਕਰਵਾਰ ਦੀ ਦੇਰ ਰਾਤ ਹੋਏ ਇਕ ਕਾਂਗਰਸੀ ਆਗੂ ਦੇ ਕਤਲ ਤੋਂ ਬਾਅਦ ਹਰਕਤ ਵਿਚ ਆਈ ਪੁਲਿਸ ਵਲੋਂ ਦੇਰ ਰਾਤ ਤੱਕ ਖੁੱਲ੍ਹਣ ਵਾਲੇ ਰੈਸਟੋਰੈਂਟ ਅਤੇ ਮਾਲਕਾਂ ਿਖ਼ਲਾਫ਼ ਸਖ਼ਤ ਕਾਰਵਾਈ ਕਰਨ ਦਾ ...

ਪੂਰੀ ਖ਼ਬਰ »

ਅਨੇਕਾਂ ਦੁਕਾਨਦਾਰਾਂ ਵਲੋਂ ਕੀਤੀ ਜਾ ਰਹੀ ਘਰੇਲੂ ਰਸੋਈ ਗੈਸ ਦੀ ਵਰਤੋਂ

ਲੁਧਿਆਣਾ, 16 ਸਤੰਬਰ (ਜੁਗਿੰਦਰ ਸਿੰਘ ਅਰੋੜਾ)-ਖੁਰਾਕ ਸਪਲਾਈ ਵਿਭਾਗ ਵਲੋਂ ਘਰੇਲੂ ਰਸੋਈ ਗੈਸ ਦਾ ਦੁਰਉਪਯੋਗ ਰੋਕਣ ਲਈ ਲਗਾਤਾਰ ਹੀ ਕਾਰਵਾਈਆਂ ਜਾਰੀ ਹਨ ਪਰ ਅਜਿਹਾ ਹੋਣ ਦੇ ਬਾਵਜੂਦ ਸ਼ਹਿਰ ਦੇ ਵੱਖ ਵੱਖ ਇਲਾਕਿਆਂ 'ਚ ਘਰੇਲੂ ਰਸੋਈ ਗੈਸ ਦਾ ਦੁਰਉਪਯੋਗ ਹੋ ਰਿਹਾ ਹੈ | ...

ਪੂਰੀ ਖ਼ਬਰ »

ਵੱਖ-ਵੱਖ ਮਾਮਲਿਆਂ 'ਚ ਲੋੜੀਂਦੇ 2 ਭਗੌੜੇ ਕਾਬੂ

ਲੁਧਿਆਣਾ, 16 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਪੀ. ਓ. ਸਟਾਫ ਦੀ ਪੁਲਿਸ ਨੇ ਵੱਖ-ਵੱਖ ਮਾਮਲਿਆਂ 'ਚ ਲੋੜੀਂਦੇ 2 ਭਗੌੜਿਆਂ ਨੂੰ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ | ਜਾਣਕਾਰੀ ਦਿੰਦਿਆਂ ਪੀ. ਓ. ਸਟਾਫ਼ ਦੇ ਇੰਚਾਰਜ ਇੰਸਪੈਕਟਰ ਪ੍ਰੇਮ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ ਕਰਵਾਇਆ

ਲੁਧਿਆਣਾ, 16 ਸਤੰਬਰ (ਕਵਿਤਾ ਖੁੱਲਰ)-ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਉਚਰੀ ਇਲਾਹੀ ਬਾਣੀ ਜਿੱਥੇ ਸਮੁੱਚੀ ਮਾਨਵ ਜਾਤੀ ਨੂੰ ਏਕਤਾ, ਅਖੰਡਤਾ, ਧਰਮ ਨਿਰਪੇਖਤਾ, ਸਦਭਾਵਨਾ ਅਤੇ ਸਾਂਝੀਵਾਲਤਾ ਦਾ ਉਪਦੇਸ਼ ਦਿੰਦੀ ਹੈ, ਉੱਥੇ ਨਾਲ ਮਨੁੱਖ ਨੂੰ ਨਾਮ ਜਪੋ, ਕਿਰਤ ...

ਪੂਰੀ ਖ਼ਬਰ »

ਕਾਂਗਰਸੀ ਆਗੂ ਦੇ ਕਤਲ ਦੇ ਮਾਮਲੇ 'ਚ ਲੋੜੀਂਦਾ ਕਾਂਗਰਸੀ ਆਗੂ ਅਜੇ ਵੀ ਪੁਲਿਸ ਗਿ੍ਫ਼ਤ ਤੋਂ ਬਾਹਰ

ਲੁਧਿਆਣਾ, 16 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸੈਸ਼ਨ ਚੌਕ ਸਥਿਤ ਪੈਵੇਲੀਅਨ ਮਾਲ ਸਥਿਤ ਇਕ ਰੈਸਟੋਰੈਂਟ ਵਿਚ ਸ਼ੁੱਕਰਵਾਰ ਦੀ ਦੇਰ ਰਾਤ ਕਾਂਗਰਸੀ ਆਗੂ ਨੂੰ ਕਤਲ ਕਰਨ ਦੇ ਮਾਮਲੇ 'ਚ ਲੋੜੀਂਦੇ ਆਗੂ ਨੂੰ ਪੁਲਿਸ ਦੋ ਦਿਨ ਬਾਅਦ ਵੀ ਗਿ੍ਫ਼ਤਾਰ ਨਹੀਂ ਕਰ ਸਕੀ ਹੈ | ...

ਪੂਰੀ ਖ਼ਬਰ »

ਨਰੋਏ ਸਮਾਜ ਦੀ ਸਿਰਜਣਾ ਲਈ ਗੰਭੀਰਤਾ ਨਾਲ ਯਤਨ ਕਰਨਾ ਜ਼ਰੂਰੀ-ਜਥੇ. ਆਸਾ ਸਿੰਘ

ਲੁਧਿਆਣਾ, 16 ਸਤੰਬਰ (ਜੁਗਿੰਦਰ ਸਿੰਘ ਅਰੋੜਾ)-ਮਾਡਲ ਟਾਊਨ ਮਾਰਕੀਟ ਐਸੋਸੀਏਸ਼ਨ ਦੇ ਸਰਪ੍ਰਸਤ ਜਥੇਦਾਰ ਆਸਾ ਸਿੰਘ ਨੇ ਇਕ ਗੱਲਬਾਤ ਦੌਰਾਨ ਕਿਹਾ ਕਿ ਸਮਾਜਿਕ ਬੁਰਾਈਆਂ ਦਾ ਖਾਤਮਾ ਕਰਨਾ ਅਤਿ ਹੀ ਜ਼ਰੂਰੀ ਹੈ ਤਾਂ ਜੋ ਇਕ ਨਰੋਏ ਸਮਾਜ ਦੀ ਸਿਰਜਣਾ ਹੋ ਸਕੇ ਅਤੇ ਨਾਲ ਹੀ ...

ਪੂਰੀ ਖ਼ਬਰ »

ਸਿੱਖ ਵੈੱਲਫੇਅਰ ਕੌਾਸਲ ਵਲੋਂ ਆਤਮ ਹੱਤਿਆ ਕਰਨ ਵਾਲੇ ਕਿਸਾਨ ਦੇ ਪਰਿਵਾਰ ਦੀ ਵਿੱਤੀ ਸਹਾਇਤਾ

ਲੁਧਿਆਣਾ, 16 ਸਤੰਬਰ (ਕਵਿਤਾ ਖੁੱਲਰ)-ਲੁਧਿਆਣਾ ਦੀ ਸਿੱਖ ਵੈੱਲਫੇਅਰ ਕੌਾਸਲ ਨੇ ਉਸ ਪਰਿਵਾਰ ਨੂੰ 50 ਹਜ਼ਾਰ ਨਕਦ ਰਾਸ਼ੀ ਦਿੱਤੀ ਹੈ, ਜਿਸ ਦੇ ਪੰਜਵੇਂ ਮੈਂਬਰ ਨੇ ਕਰਜ਼ੇ ਕਾਰਨ ਖੁਦਕੁਸ਼ੀ ਕੀਤੀ ਹੈ¢ ਬਰਨਾਲਾ ਜ਼ਿਲੇ੍ਹ ਦੇ ਪਿੰਡ ਟੱਲੇਵਾਲ ਦੇ ਲਵਪ੍ਰੀਤ ਸਿੰਘ ਨੇ ...

ਪੂਰੀ ਖ਼ਬਰ »

ਭਾਈ ਜੈਤਾ ਜੀ ਦਾ 358ਵਾਂ ਜਨਮ ਦਿਹਾੜਾ ਸੁਲਤਾਨਪੁਰ ਲੋਧੀ ਵਿਖੇ ਮਨਾਵਾਂਗੇ- ਇੰਜ. ਭੰਗੂ

ਇਯਾਲੀ/ਥਰੀਕੇ, 16 ਸਤੰਬਰ (ਰਾਜ ਜੋਸ਼ੀ)-ਸ਼ਹੀਦ ਬਾਬਾ ਜੀਵਨ ਸਿੰਘ ਭਾਈ ਜੈਤਾ ਜੀ ਸੋਸ਼ਲ ਐਾਡ ਵੈੱਲਫੇਅਰ ਸੁਸਾਇਟੀ ਦੀ ਵਿਸ਼ੇਸ਼ ਮੀਟਿੰਗ ਕੌਮੀ ਪ੍ਰਧਾਨ ਇੰਸ ਪ੍ਰੇਮ ਸਿੰਘ ਭੰਗੂ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਵੱਡੀ ਗਿਣਤੀ ਵਿਚ ਅਹੁਦੇਦਾਰਾਂ ਅਤੇ ਮੈਂਬਰਾਂ ਨੇ ...

ਪੂਰੀ ਖ਼ਬਰ »

ਲੋਕਾਂ ਨੂੰ ਨਹੀਂ ਮਿਲ ਰਹੀਆਂ ਅਨੇਕਾਂ ਪੈਟਰੋਲ ਪੰਪਾਂ ਉੱਪਰ ਬਿਹਤਰ ਸਹੂਲਤਾਂ

ਲੁਧਿਆਣਾ, 16 ਸਤੰਬਰ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਵਿਚ ਚੱਲ ਰਹੇ ਅਨੇਕਾਂ ਹੀ ਪੈਟਰੋਲ ਪੰਪਾਂ ਉੱਪਰ ਲੋਕਾਂ ਨੂੰ ਕਥਿਤ ਤੌਰ ਤੇ ਮੁੱਢਲੀਆਂ ਸਹੂਲਤਾਂ ਨਹੀਂ ਮਿਲ ਰਹੀਆਂ, ਜਿਸ ਦੇ ਚੱਲਦਿਆਂ ਲੋਕਾਂ ਦੇ ਮਨਾਂ ਵਿਚ ਨਰਾਜਗੀ ਹੀ ਪਾਈ ਜਾਂਦੀ ਹੈ ¢ ਜਦਕਿ ਨਿਯਮਾਂ ...

ਪੂਰੀ ਖ਼ਬਰ »

ਬੀ. ਐੱਸ. ਐੱਨ. ਐੱਲ. ਦੇ ਇਕ ਲੱਖ ਤੋਂ ਵੱਧ ਮੁਲਾਜ਼ਮ ਨੇ ਜਥੇਬੰਦੀ ਦੀਆਂ ਚੋਣਾਂ 'ਚ ਲਿਆ ਹਿੱਸਾ

ਲੁਧਿਆਣਾ, 16 ਸਤੰਬਰ (ਭੁਪਿੰਦਰ ਸਿੰਘ ਬਸਰਾ)-ਬੀ. ਐੱਸ. ਐੱਨ. ਐੱਲ. ਵਿਚ ਕੰਮ ਕਰਦੇ ਇਕ ਲੱਖ ਦਸ ਹਜ਼ਾਰ ਤੋਂ ਵਧੇਰੇ ਗੈਰ-ਕਾਰਜਕਾਰੀ ਮੁਲਾਜਮਾਂ ਨੇ 3 ਸਾਲ ਬਾਅਦ ਹੁੰਦੀਆਂ ਚੋਣਾਂ ਵਿਚ ਅੱਜ ਭਾਰਤ ਭਰ ਵਿਚ ਆਪਣੇ ਹੱਕਾਂ ਦੀ ਰਾਖੀ ਲਈ ਹੋ ਰਹੀ ਜਥੇਬੰਦੀ ਦੀ ਚੋਣ ਵਿਚ ਲਈ ...

ਪੂਰੀ ਖ਼ਬਰ »

ਮਹਿਲਾ ਬਾਲ ਵਿਕਾਸ ਵਿਭਾਗ ਅਰਬਨ-4 ਸਰਕਲ ਹੈਬੋਵਾਲ ਨੇ ਪੋਸ਼ਣ ਜਾਗਰੂਕਤਾ ਰੈਲੀ ਕੱਢੀ

ਲੁਧਿਆਣਾ, 16 ਸਤੰਬਰ (ਬੀ.ਐੱਸ. ਬਰਾੜ)- ਮਹਿਲਾ ਬਾਲ ਵਿਕਾਸ ਵਿਭਾਗ ਅਰਬਨ-4 ਸਰਕਲ ਹੈਬੋਵਾਲ ਵਲੋਂ ਸੈਂਟਰ ਨੰ. 99 ਮੁਹੱਲਾ ਰਾਜੇਸ਼ ਨਗਰ ਪੀਰਾਂ ਵਾਲੀ ਗਲੀ ਤੋਂ ਪੋਸ਼ਣ ਦਿਵਸ ਮਨਾਉਣ ਤਹਿਤ ਇਕ ਪੋਸ਼ਣ ਜਾਗਰੂਕਤਾ ਰੈਲੀ ਕੱਢੀ ਗਈ, ਜਿਸ 'ਚ ਹੈਬੋਵਾਲ ਸਰਕਲ ਵਿਖੇ ਚਲ ਰਹੇ ...

ਪੂਰੀ ਖ਼ਬਰ »

ਪੀ. ਏ. ਯੂ. ਕੈਂਪਸ 'ਚ ਵੰਲਟੀਅਰਾਂ ਨੇ ਕੀਤੀ ਕਾਂਗਰਸ ਘਾਹ ਦੀ ਸਫ਼ਾਈ

ਲੁਧਿਆਣਾ, 16 ਸਤੰਬਰ (ਬੀ.ਐੱਸ.ਬਰਾੜ)-ਪੀ. ਏ. ਯੂ. ਵਿਚ ਖੇਤੀਬਾੜੀ ਕਾਲਜ ਦੇ ਐੱਨ. ਐੱਸ. ਐੱਸ. ਯੂਨਿਟ ਵਲੋਂ ਨਿਰਦੇਸ਼ਕ ਵਿਦਿਆਰਥੀ ਭਲਾਈ ਦੀ ਸਹਾਇਤਾ ਨਾਲ ਖੇਤੀਬਾੜੀ ਕਾਲਜ ਵਿਚ ਹੀ ਦੋ ਰੋਜ਼ਾ ਐੱਨ. ਐੱਸ. ਐੱਸ. ਕੈਂਪ ਲਗਾਇਆ ਗਿਆ | ਕੈਂਪ ਦਾ ਉਦੇਸ਼ 'ਸਵੱਛ ਭਾਰਤ ਅਭਿਆਨ' ਦੇ ...

ਪੂਰੀ ਖ਼ਬਰ »

ਕੌਾਸਲਰ ਪੰਕਜ ਕਾਕਾ ਨੇ ਸਹੀ ਪੋਸ਼ਣ ਜਾਗਰੂਕਤਾ ਰੈਲੀ ਨੂੰ ਕੀਤਾ ਰਵਾਨਾ

ਲੁਧਿਆਣਾ, 16 ਸਤੰਬਰ (ਰਾਜ ਜੋਸ਼ੀ)-ਪੋਸ਼ਣ ਅਹਾਰ ਦੇ ਅਧੀਨ ਸਥਾਨਕ ਬਾੜੇਵਾਲ ਇਲਾਕੇ ਅੰਦਰ ਅੱਜ ਵਾਰਡ ਨੰਬਰ-74 ਦੇ ਕੌਾਸਲਰ ਪੰਕਜ ਕਾਕਾ ਵਲੋਂ ਪੋਸ਼ਣ ਰੈਲੀ ਰਵਾਨਾ ਕੀਤੀ ਗਈ, ਜਿਸ 'ਚ ਐੱਸ. ਡੀ. ਓ. ਸਮਰਪ੍ਰੀਤ ਸਿੰਘ, ਸੀ. ਡੀ. ਪੀ. ਓ. ਅਵਨੀਤ ਕੌਰ, ਸੁਪਰਵਾਈਜ਼ਰ ਜਿੰਦਰਪਾਲ ...

ਪੂਰੀ ਖ਼ਬਰ »

ਸਾਬਕਾ ਕੌਾਸਲਰ ਇੰਦਰ ਅਗਰਵਾਲ ਨੇ ਮੇਅਰ ਨੂੰ ਸੌਾਪਿਆ ਮੰਗ ਪੱਤਰ

ਲੁਧਿਆਣਾ, 16 ਸਤੰਬਰ (ਅਮਰੀਕ ਸਿੰਘ ਬੱਤਰਾ)-ਭਾਜਪਾ ਕੌਾਸਲਰ ਸ੍ਰੀਮਤੀ ਮੰਜੂ ਅਗਰਵਾਲ ਅਤੇ ਸਾਬਕਾ ਕੌਾਸਲਰ ਇੰਦਰ ਅਗਰਵਾਲ ਨੇ ਨਗਰ ਨਿਗਮ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਘਰੇਲੂ ਸਮਰਸੀਬਲ ਪੰਪ ਤੋਂ 200 ਰੁਪਏ ਮਹੀਨਾ ਡਿਸਪੋਜਲ ਚਾਰਜਿਜ਼ ਵਸੂਲ ਕੀਤਾ ਜਾਵੇ ਅਤੇ ...

ਪੂਰੀ ਖ਼ਬਰ »

ਪੰਡਿਤ ਸ਼ਰਧਾ ਰਾਮ ਫਿਲੌਰੀ ਮੈਮੋਰੀਅਲ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ

ਲੁਧਿਆਣਾ, 16 ਸਤੰਬਰ (ਕਵਿਤਾ ਖੁੱਲਰ)-ਪੰਡਿਤ ਸ਼ਰਧਾ ਰਾਮ ਫਿਲੌਰੀ ਮੈਮੋਰੀਅਲ ਵੈੱਲਫੇਅਰ ਸੁਸਾਇਟੀ ਪੰਜਾਬ ਦੀ ਮੀਟਿੰਗ ਚੇਅਰਮੈਨ ਕਿ੍ਸ਼ਨ ਕੁਮਾਰ ਬਾਵਾ ਅਤੇ ਪ੍ਰਧਾਨ ਅਸ਼ਵਨੀ ਗਰਗ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਸੁਸਾਇਟੀ ਦੀਆਂ ਸਰਗਰਮੀਆਂ ਨੂੰ ...

ਪੂਰੀ ਖ਼ਬਰ »

ਸਰਬੱਤ ਸਿਹਤ ਯੋਜਨਾ ਤਹਿਤ ਕਾਰਡ ਬਣਾਉਣ ਲਈ ਫਾਰਮ ਭਰੇ

ਆਲਮਗੀਰ, 16 ਸਤੰਬਰ (ਜਰਨੈਲ ਸਿੰਘ ਪੱਟੀ)-ਵਿਧਾਨ ਸਭਾ ਹਲਕਾ ਗਿੱਲ ਅਧੀਂਨ ਆਉਂਦੇ ਪਿੰਡ ਰਣੀਆ ਵਿਖੇ ਉੱਘੇ ਸਮਾਜ ਸੇਵੀ ਬਿੰਦਰ ਰਣੀਆਂ ਦੀ ਅਗਵਾਈ ਹੇਠ ਸਰਬੱਤ ਸਿਹਤ ਯੋਜਨਾ ਤਹਿਤ ਪਿੰਡ ਵਾਸੀਆਂ ਦੇ ਕਾਰਡ ਬਣਾਉਣ ਲਈ ਕੈਂਪ ਲਗਾਇਆ ਗਿਆ, ਜਿਸ 'ਚ ਪਿੰਡ ਵਾਸੀਆਂ ਦੇ ...

ਪੂਰੀ ਖ਼ਬਰ »

ਸ਼ਿਵ ਸੈਨਾ ਹਿੰਦੁਸਤਾਨ ਵਪਾਰ ਸੈਨਾ ਦੇ ਵਫਦ ਨੇ ਪੁਲਿਸ ਕਮਿਸ਼ਨਰ ਨੂੰ ਸੌਾਪਿਆ ਮੰਗ ਪੱਤਰ

ਲੁਧਿਆਣਾ, 16 ਸਤੰਬਰ (ਕਵਿਤਾ ਖੁੱਲਰ)-ਸ਼ਿਵ ਸੈਨਾ ਹਿੰਦੁਸਤਾਨ ਵਪਾਰ ਸੇਨਾ ਦੇ ਆਗੂਆਂ ਦਾ ਇਕ ਵਫ਼ਦ ਸ਼ਿਵ ਸੈਨਾ ਹਿੰਦੁਸਤਾਨ ਦੇ ਆਗੂ ਚੰਦਰਕਾਂਤ ਚੱਢਾ ਦੀ ਅਗਵਾਈ ਵਿਚ ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਨੂੰ ਮਿਲਿਆ ਅਤੇ ਮੰਗ ਪੱਤਰ ਸੌਾਪਿਆ | ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਲੁਟੇਰੇ ਨੂੰ ਕਾਬੂ ਕਰਨ ਵਾਲੀ ਲੜਕੀ ਦਾ ਪੁਲਿਸ ਕਮਿਸ਼ਨਰ ਵਲੋਂ ਸਨਮਾਨ

ਲੁਧਿਆਣਾ, 16 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮੁੰਡੀਆਂ ਕਲਾਂ ਇਲਾਕੇ ਵਿਚ ਦੋ ਦਿਨ ਪਹਿਲਾਂ ਬਹਾਦਰੀ ਦਿਖਾਉਂਦਿਆਂ ਲੁਟੇਰੇ ਨੂੰ ਕਾਬੂ ਕਰਨ ਵਾਲੀ ਇਕ ਲੜਕੀ ਦਾ ਕਮਿਸ਼ਨਰ ਵਲੋਂ ਸਨਮਾਨ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਮੁੰਡੀਆਂ ਕਲਾਂ ਵਿਚ ਦੋ ਦਿਨ ...

ਪੂਰੀ ਖ਼ਬਰ »

ਜਵੱਦੀ ਟਕਸਾਲ ਵਿਖੇ ਸਿੰਘ ਸਾਹਿਬ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਦਾ ਸਨਮਾਨ

ਲੁਧਿਆਣਾ, 16 ਸਤੰਬਰ (ਅਮਰੀਕ ਸਿੰਘ ਬੱਤਰਾ)-ਜਵੱਦੀ ਟਕਸਾਲ ਦੇ ਮੁਖੀ ਸੰਤ ਬਾਬਾ ਅਮੀਰ ਸਿੰਘ ਵਲੋਂ ਰੱਖੇ ਸਨਮਾਨ ਸਮਾਗਮ ਵਿਚ ਪੁੱਜੇ ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਦੇ ਨਵ-ਨਿਯੁਕਤ ਜਥੇਦਾਰ ਸਿੰਘ ਸਾਹਿਬ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਨੇ ਕਿਹਾ ਕਿ ...

ਪੂਰੀ ਖ਼ਬਰ »

ਵਿਧਾਇਕਾਂ ਨੂੰ ਕੈਬਨਿਟ ਦਾ ਅਹੁਦਾ ਖਜ਼ਾਨੇ 'ਤੇ ਬੋਝ-ਪ੍ਰਧਾਨ ਬਾਜਵਾ

ਲੁਧਿਆਣਾ, 16 ਸਤੰਬਰ (ਬੀ.ਐੱਸ.ਬਰਾੜ)-ਇੰਪਲਾਈਜ ਫੈੱਡਰੇਸ਼ਨ ਪੀ. ਐੱਸ. ਈ. ਬੀ. (ਪਹਿਲਵਾਨ) ਦੀ ਮੀਟਿੰਗ ਲੁਧਿਆਣਾ ਸਰਕਲ ਵਿਖੇ ਬਲਵਿੰਦਰ ਸਿੰਘ ਬਾਜਵਾ ਸੀਨੀ. ਮੀਤ ਪ੍ਰਧਾਨ ਪੰਜਾਬ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਮੁਲਾਜਮਾਂ ਦੀਆਂ ਮੰਗਾਂ ਜਿਵੇਂ ਡੀ. ਏ. ਦੀਆਂ ...

ਪੂਰੀ ਖ਼ਬਰ »

ਔਰਤ ਨਾਲ ਛੇੜਖਾਨੀ ਕਰਨ ਵਾਲਾ ਨੌਜਵਾਨ ਗਿ੍ਫ਼ਤਾਰ

ਲੁਧਿਆਣਾ, 16 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਬਸਤੀ ਜੋਧੇਵਾਲ ਦੀ ਪੁਲਿਸ ਨੇ ਵਰਧਮਾਨ ਨਗਰ ਵਿਚ ਰਹਿੰਦੀ ਇਕ ਔਰਤ ਨਾਲ ਛੇੜਖਾਨੀ ਕਰਨ ਵਾਲੇ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਗਏ ਕਥਿਤ ਦੋਸ਼ੀ ਦੀ ...

ਪੂਰੀ ਖ਼ਬਰ »

ਸਵੱਛ ਭਾਰਤ ਮੁਹਿੰਮ ਤਹਿਤ ਸਾੲੀਂ ਪਬਲਿਕ ਸਕੂਲ ਵਿਖੇ ਜਾਗਰੂਕਤਾ ਕੈਂਪ ਲਗਾਇਆ

ਡਾਬਾ/ਲੁਹਾਰਾ, 16 ਸਤੰਬਰ (ਕੁਲਵੰਤ ਸਿੰਘ ਸੱਪਲ)-ਸਥਾਨਕ ਸਾਈਾ ਪਬਲਿਕ ਸਕੂਲ ਬਰੋਟਾ ਰੋਡ ਸ਼ਿਮਲਾਪੁਰੀ ਵਿਖੇ ਡਾ. ਦੀਪਕ ਮੰਨਣ ਦੀ ਅਗਵਾਈ ਹੇਠ ਸਵੱਛ ਭਾਰਤ ਅਭਿਆਨ ਤਹਿਤ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਜਾਗਰੂਕਤਾ ਕੈਂਪ 'ਚ ਡਿਪਟੀ ਮੇਅਰ ਸਰਬਜੀਤ ਕੌਰ ...

ਪੂਰੀ ਖ਼ਬਰ »

ਡਿਪਟੀ ਮੇਅਰ ਵਲੋਂ ਜ਼ੋਨ ਸੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਮੀਟਿੰਗ

ਡਾਬਾ/ਲੁਹਾਰਾ, 16 ਸਤੰਬਰ (ਕੁਲਵੰਤ ਸਿੰਘ ਸੱਪਲ)-ਨਗਰ ਨਿਗਮ ਲੁਧਿਆਣਾ ਜ਼ੋਨ-ਸੀ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਇਕ ਵਿਸ਼ੇਸ਼ ਮੀਟਿੰਗ ਡਿਪਟੀ ਮੇਅਰ ਬੀਬੀ ਸਰਬਜੀਤ ਕੌਰ ਸ਼ਿਮਲਾਪੁਰੀ ਅਤੇ ਜ਼ੋਨਲ ਕਮਿਸ਼ਨਰ ਸ਼੍ਰੀ ਨੀਰਜ ਜੈਨ ਦੀ ਅਗਵਾਈ ਹੇਠ ਹੋਈ, ਜਿਸ 'ਚ ...

ਪੂਰੀ ਖ਼ਬਰ »

ਮਾਤਾ ਸ਼ਿਮਲਾ ਰਾਣੀ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ

ਫੁੱਲਾਂਵਾਲ, 16 ਸਤੰਬਰ (ਮਨਜੀਤ ਸਿੰਘ ਦੁੱਗਰੀ)-ਕਾਂਗਰਸ ਦੇ ਉੱਘੇ ਆਗੂ ਤੇ ਦਿਹਾਤੀ ਦੇ ਮੀਤ ਪ੍ਰਧਾਨ ਕੇ. ਪੀ. ਰਾਣਾ ਦੀ ਮਾਤਾ ਸ਼ਿਮਲਾ ਰਾਣੀ ਜੋ ਬੀਤੇ ਦਿਨੀਂ ਪ੍ਰਭੂ ਵਲੋਂ ਬਖ਼ਸ਼ੀ ਸਵਾਸਾਂ ਦੀ ਪੂੰਜੀ ਭੋਗਦਿਆਂ ਅੰਤਿਮ ਚਲਾਣਾ ਕਰ ਗਏ ਸਨ, ਦੀ ਅੰਤਿਮ ਅਰਦਾਸ ਮੌਕੇ ...

ਪੂਰੀ ਖ਼ਬਰ »

ਇੰਜੀਨੀਅਰ ਦਿਵਸ ਮਨਾਇਆ

ਲੁਧਿਆਣਾ, 16 ਸਤੰਬਰ (ਪੁਨੀਤ ਬਾਵਾ)-ਇੰਜੀਨੀਅਰਾਂ ਦੀਆਂ ਵੱਖ-ਵੱਖ ਜਥੇਬੰਦੀਆਂ ਤੇ ਆਰਕੀਟੈਕਟਾਂ ਵਲੋਂ ਅਲਟਰਾਟੈੱਕ ਸੀਮੈਂਟ ਕੰਪਨੀ ਦੀ ਸਹਾਇਤਾ ਨਾਲ ਇੰਜੀਨੀਅਰ ਦਿਵਸ ਮਨਾਇਆ ਗਿਆ, ਜਿਸ ਵਿਚ ਦੁਨੀਆ ਨੂੰ ਅਲਵਿਦਾ ਆਖਣ ਵਾਲੇ ਇੰਜੀਨੀਅਰਾਂ ਨੂੰ ਯਾਦ ਕੀਤਾ ਗਿਆ | ...

ਪੂਰੀ ਖ਼ਬਰ »

ਅਮਰੀਕਾ ਦਾ ਵੀਜ਼ਾ ਰੱਦ ਹੋਣ ਦੇ ਮਾਮਲੇ 'ਚ ਕਰੋੜਾਂ ਰੁਪਏ ਦੀ ਠੱਗੀ ਦਾ ਸ਼ਿਕਾਰ ਹੋਏ ਵਿਦਿਆਰਥੀਆਂ ਦੇ ਮਾਪੇ ਇਨਸਾਫ਼ ਲਈ ਭਟਕ ਰਹੇ ਨੇ ਦਰ-ਦਰ

ਲੁਧਿਆਣਾ, 16 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸਰਾਭਾ ਨਗਰ ਸਥਿਤ ਸੈਕਰਡ ਹਾਰਟ ਸਕੂਲ ਵਿਚ ਪੜ੍ਹਦੇ ਵਿਦਿਆਰਥੀਆਂ ਦੇ ਕਰੋੜਾਂ ਦੀ ਠੱਗੀ ਦਾ ਸ਼ਿਕਾਰ ਹੋਏ ਮਾਪੇ ਇਨਸਾਫ਼ ਲੈਣ ਲਈ ਦਰ-ਦਰ ਭਟਕ ਰਹੇ ਹਨ ਪਰ ਉਨ੍ਹਾਂ ਦੀ ਕਿਧਰੇ ਵੀ ਸੁਣਵਾਈ ਨਹੀਂ ਹੋ ਰਹੀ | ...

ਪੂਰੀ ਖ਼ਬਰ »

ਐੱਲ. ਈ. ਡੀ. ਲਾਈਟਸ ਦੀ ਮੁਰੰਮਤ ਨਾ ਕਰਨ ਵਿਰੁੱਧ ਕਾਂਗਰਸੀ ਕੌਾਸਲਰ ਨੇ ਨਿੱਜੀ ਕੰਪਨੀ ਿਖ਼ਲਾਫ਼ ਕੱਢੀ ਭੜਾਸ

ਲੁਧਿਆਣਾ, 16 ਸਤੰਬਰ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਵਾਰਡ-74 ਅਧੀਨ ਪੈਂਦੇ ਬਾੜੇਵਾਲ ਰੋਡ ਅਤੇ ਆਸ-ਪਾਸ ਦੇ ਇਲਾਕਿਆਂ 'ਚ ਲਗਾਈਆਂ ਐੱਲ. ਈ. ਡੀ. ਲਾਈਟਾਂ ਪਿਛਲੇ ਕਈ ਦਿਨਾਂ ਤੋਂ ਖਰਾਬ ਹੋਣ ਕਾਰਨ ਲੋਕਾਂ ਵਲੋਂ ਕੌਾਸਲਰ ਿਖ਼ਲਾਫ਼ ਰੋਸ ਪ੍ਰਗਟ ਕੀਤੇ ਜਾਣ ਤੋਂ ਕੌਾਸਲਰ ...

ਪੂਰੀ ਖ਼ਬਰ »

ਸਾਈਕਲਾਂ ਦਾ ਬਿੱਲ ਮਿੱਥੀ ਕੀਮਤ ਤੋਂ ਕਈ ਗੁਣਾਂ ਘੱਟ ਬਣਾਉਣ ਵਾਲੇ ਸਨਅਤਕਾਰਾਂ ਦੀ ਪੈੜ ਦੱਬਣ ਦੀ ਤਿਆਰੀ

ਲੁਧਿਆਣਾ, 16 ਸਤੰਬਰ (ਪੁਨੀਤ ਬਾਵਾ)-ਪੰਜਾਬ ਦੀ ਸਨਅਤੀ ਰਾਜਧਾਨੀ ਲੁਧਿਆਣਾ ਵਿਚ ਦੇਸ਼ 'ਚ ਬਣਨ ਵਾਲੇ ਸਾਈਕਲ ਤੇ ਸਾਈਕਲ ਕਲਪੁਰਜ਼ਿਆਂ ਵਿਚੋਂ 85 ਫ਼ੀਸਦੀ ਉਤਪਾਦ ਕੀਤਾ ਜਾਂਦਾ ਹੈ ਪਰ ਮਹਾਂਨਗਰ ਲੁਧਿਆਣਾ ਵਿਚ ਸਾਈਕਲ ਦੀ ਅਸਲ ਕੀਮਤ ਤੋਂ ਕਈ ਗੁਣਾਂ ਘੱਟ ਭਾਅ ਦਿਖਾ ਕੇ ...

ਪੂਰੀ ਖ਼ਬਰ »

ਏ. ਟੀ. ਐੱਮ. ਖੋਹ ਕੇ ਨਕਦੀ ਕਢਵਾਉਣ ਵਾਲਾ ਨੌਜਵਾਨ ਗਿ੍ਫ਼ਤਾਰ

ਲੁਧਿਆਣਾ, 16 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਫੋਕਲ ਪੁਆਇੰਟ ਦੀ ਪੁਲਿਸ ਨੇ ਏ. ਟੀ. ਐੱਮ. ਖੋਹ ਕੇ ਉਸ ਵਿਚੋਂ ਨਕਦੀ ਕਢਵਾਉਣ ਵਾਲੇ ਨੌਜਵਾਨ ਨੂੰ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਫੋਕਲ ਪੁਆਇੰਟ ਦੇ ਐੱਸ. ...

ਪੂਰੀ ਖ਼ਬਰ »

ਖ਼ਤਰਨਾਕ ਵਾਹਨ ਚੋਰ ਤੇ ਲੁਟੇਰਾ ਗਰੋਹ ਦੇ 5 ਮੈਂਬਰ ਲੱਖਾਂ ਰੁਪਏ ਦੇ ਵਾਹਨਾਂ ਸਮੇਤ ਗਿ੍ਫ਼ਤਾਰ

ਲੁਧਿਆਣਾ, 16 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰਬਰ-5 ਦੀ ਪੁਲਿਸ ਨੇ ਖਤਰਨਾਕ ਵਾਹਨ ਚੋਰ ਅਤੇ ਲੁਟੇਰਾ ਗਰੋਹ ਦੇ 5 ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਲੱਖਾਂ ਰੁਪਏ ਮੁੱਲ ਦੇ ਵਾਹਨ ਬਰਾਮਦ ਕੀਤੇ ਹਨ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਆਟੋ ਰਿਕਸ਼ਾ ਲੁਟੇਰਾ ਗਰੋਹ ਦਾ ਪਰਦਾਫ਼ਾਸ਼, 3 ਿਖ਼ਲਾਫ਼ ਕੇਸ ਦਰਜ

ਲੁਧਿਆਣਾ, 16 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰਬਰ-6 ਦੀ ਪੁਲਿਸ ਨੇ ਖ਼ਤਰਨਾਕ ਆਟੋ ਰਿਕਸ਼ਾ ਲੁਟੇਰਾ ਗਰੋਹ ਦਾ ਪਰਦਾਫਾਸ਼ ਕਰਦਿਆਂ ਉਸ ਦੇ 3 ਮੈਂਬਰਾਂ ਿਖ਼ਲਾਫ਼ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਨਾਰੰਗਵਾਲ ...

ਪੂਰੀ ਖ਼ਬਰ »

ਸੀਵਰੇਜ ਲਾਈਨ ਬੰਦ ਹੋਣ ਕਰਕੇ ਰੰਗਾਈ ਸਨਅਤਾਂ ਦਾ ਕੰਮ ਠੱਪ ਹੋਇਆ

ਲੁਧਿਆਣਾ, 16 ਸਤੰਬਰ (ਪੁਨੀਤ ਬਾਵਾ)-ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਵਿਚ ਪੈਂਦੀਆਂ ਰੰਗਾਈ ਸਨਅਤਾਂ ਦੀ ਸੀਵਰੇਜ਼ ਲਾਈਨ ਨੂੰ ਬੀਤੇ ਦਿਨ ਕਿਸੇ ਵਿਅਕਤੀ ਨੇ ਬੰਦ ਕਰ ਦਿੱਤਾ ਸੀ, ਜਿਸ ਕਰਕੇ ਰੰਗਾਈ ਸਨਅਤਾਂ ਦਾ ਕੰਮ ਅੱਜ ਦੂਸਰੇ ਦਿਨ ਠੱਪ ਰਿਹਾ ਪਰ ਰੰਗਾਈ ...

ਪੂਰੀ ਖ਼ਬਰ »

ਟਰੱਕ ਦੀ ਲਪੇਟ 'ਚ ਆਉਣ ਕਾਰਨ ਔਰਤ ਦੀ ਮੌਤ

ਲੁਧਿਆਣਾ, 16 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸਮਰਾਲਾ ਚੌਕ 'ਚ ਅੱਜ ਸਵੇਰੇ ਇਕ ਤੇਜ਼ ਰਫ਼ਤਾਰ ਦੇ ਟਰੱਕ ਨੇ ਔਰਤ ਨੂੰ ਆਪਣੀ ਲਪੇਟ ਵਿਚ ਲੈ ਲਿਆ, ਜਿਸ ਦੇ ਸਿੱਟੇ ਵਜੋਂ ਉਸ ਦੀ ਮੌਤ ਹੋ ਗਈ | ਮਿ੍ਤਕ ਔਰਤ ਦੀ ਸ਼ਨਾਖਤ ਗੁਰਦੀਪ ਕੌਰ (43 ਸਾਲ) ਵਜੋਂ ਕੀਤੀ ਗਈ ਹੈ | ...

ਪੂਰੀ ਖ਼ਬਰ »

ਲੜਕੀ ਨਾਲ ਛੇੜਖਾਨੀ ਤੋਂ ਰੋਕਣ 'ਤੇ ਨੌਜਵਾਨਾਂ ਨੇ ਕੀਤਾ ਘਰ 'ਤੇ ਹਮਲਾ

ਲੁਧਿਆਣਾ, 16 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਫ਼ੋਕਲ ਪੁਆਇੰਟ ਦੇ ਘੇਰੇ ਅੰਦਰ ਪੈਂਦੇ ਇਲਾਕੇ ਢੰਡਾਰੀ ਖੁਰਦ ਵਿਚ ਲੜਕੀ ਨਾਲ ਛੇੜਖਾਨੀ ਤੋਂ ਮਨ੍ਹਾ ਕਰਨ 'ਤੇ ਨੌਜਵਾਨਾਂ ਨੇ ਲੜਕੀ ਦੇ ਘਰ 'ਤੇ ਹਮਲਾ ਕਰ ਦਿੱਤਾ, ਜਿਸ ਦੇ ਸਿੱਟੇ ਵਜੋਂ ਲੜਕੀ ਅਤੇ ਉਸ ਦੇ ਮਾਂ ਪਿਓ ...

ਪੂਰੀ ਖ਼ਬਰ »

ਪੋਸ਼ਣ ਮੁਹਿੰਮ ਤਹਿਤ ਪ੍ਰਭਾਤ ਫ਼ੇਰੀ 'ਚ ਜ਼ਿਲ੍ਹਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਲਿਆ ਹਿੱਸਾ

ਲੁਧਿਆਣਾ, 16 ਸਤੰਬਰ (ਪੁਨੀਤ ਬਾਵਾ)-ਪੰਜਾਬ ਸਰਕਾਰ ਵਲੋਂ ਸਤੰਬਰ ਮਹੀਨੇ ਨੂੰ 'ਪੋਸ਼ਣ ਮਾਂਹ' ਵਜੋਂ ਮਨਾਇਆ ਜਾ ਰਿਹਾ ਹੈ, ਜਿਸ ਦੇ ਤਹਿਤ ਮਾਵਾਂ ਅਤੇ ਬੱਚਿਆਂ 'ਚੋਂ ਕੁਪੋਸ਼ਣ, ਅਨੀਮੀਆ ਅਤੇ ਹੋਰ ਸਿਹਤ ਨਾਲ ਸਬੰਧਿਤ ਸਮੱਸਿਆਵਾਂ ਨੂੰ ਜੜ੍ਹੋਂ ਖ਼ਤਮ ਕਰਨ ਦਾ ਸੱਦਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX