ਤਾਜਾ ਖ਼ਬਰਾਂ


ਕਿਸਾਨਾਂ ਨੂੰ ਤੋਹਫ਼ਾ, ਸਰਕਾਰ ਵਲੋਂ ਰਬੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ 'ਚ ਵਾਧੇ ਦਾ ਐਲਾਨ
. . .  9 minutes ago
ਨਵੀਂ ਦਿੱਲੀ, 23 ਅਕਤੂਬਰ- ਕੇਂਦਰੀ ਕੈਬਨਿਟ ਨੇ ਦੀਵਾਲੀ ਤੋਂ ਪਹਿਲਾਂ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਅੱਜ ਕੇਂਦਰੀ ਕੈਬਨਿਟ ਦੀ ਬੈਠਕ ਹੋਈ, ਜਿਸ 'ਚ ਸਰਕਾਰ ਨੇ ਰਬੀ ਸੀਜ਼ਨ ਦੀਆਂ ਫ਼ਸਲਾਂ...
ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ, ਦਿੱਲੀ ਦੀਆਂ ਅਣ-ਅਧਿਕਾਰਿਤ ਕਾਲੋਨੀਆਂ ਹੋਣਗੀਆਂ ਨਿਯਮਿਤ
. . .  34 minutes ago
ਨਵੀਂ ਦਿੱਲੀ, 23 ਅਕਤੂਬਰ ਦਿੱਲੀ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਸਰਕਾਰ ਨੇ ਅੱਜ ਦਿੱਲੀ 'ਚ ਅਣ-ਅਧਿਕਾਰਿਤ ਕਾਲੋਨੀਆਂ ਨੂੰ ਨਿਯਮਿਤ ਕਰਨ...
550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਲਈ ਰੇਲ ਗੱਡੀਆਂ ਦੀ ਸੂਚੀ ਜਾਰੀ
. . .  51 minutes ago
ਨਵਾਂਸ਼ਹਿਰ, 23 ਅਕਤੂਬਰ (ਗੁਰਬਖ਼ਸ਼ ਸਿੰਘ ਮਹੇ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੇਲਵੇ ਵਿਭਾਗ ਵਲੋਂ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਅਤੇ ਹੋਰ ਰੇਲਵੇ...
ਗੜ੍ਹਸ਼ੰਕਰ ਵਿਖੇ ਸ਼੍ਰੋਮਣੀ ਕਮੇਟੀ ਕਾਲਜਾਂ ਦੇ 16ਵੇਂ ਖ਼ਾਲਸਾਈ ਖੇਡ ਉਤਸਵ ਦਾ ਸ਼ਾਨਦਾਰ ਆਗਾਜ਼
. . .  about 1 hour ago
ਗੜ੍ਹਸ਼ੰਕਰ, 23 ਅਕਤੂਬਰ (ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਉਚੇਰੀ ਸਿੱਖਿਆ ਕਾਲਜਾਂ ਦਾ 16ਵਾਂ ਖ਼ਾਲਸਾਈ ਖੇਡ ਉਤਸਵ ਸਥਾਨਕ ਬੱਬਰ ਅਕਾਲੀ ਮੈਮੋਰੀਅਲ...
ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਕਾਂਗਰਸ ਦੇ ਸੀਨੀਅਰ ਨੇਤਾਵਾਂ ਨਾਲ ਕੀਤੀ ਜਾਵੇਗੀ ਬੈਠਕ
. . .  about 1 hour ago
ਨਵੀਂ ਦਿੱਲੀ, 23 ਅਕਤੂਬਰ- ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਐੱਨ. ਆਰ. ਸੀ. ਦੇ ਮੁੱਦੇ 'ਤੇ...
ਸੁਲਤਾਨਵਿੰਡ 'ਚ ਨਸ਼ੇ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ
. . .  about 1 hour ago
ਸੁਲਤਾਨਵਿੰਡ, 23 ਅਕਤੂਬਰ (ਗੁਰਨਾਮ ਸਿੰਘ ਬੁੱਟਰ)- ਅੰਮ੍ਰਿਤਸਰ ਦੇ ਇਤਿਹਾਸਕ ਪਿੰਡ ਸੁਲਤਾਨਵਿੰਡ 'ਚ ਨਸ਼ਿਆਂ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ...
ਤਲਵੰਡੀ ਸਾਬੋ 'ਚ ਲੁਟੇਰਿਆ ਵਲੋਂ 17 ਲੱਖ ਰੁਪਏ ਦੀ ਲੁੱਟ
. . .  1 minute ago
ਤਲਵੰਡੀ ਸਾਬੋ, 23 ਅਕਤੂਬਰ (ਰਣਜੀਤ ਸਿੰਘ ਰਾਜੂ)- ਸਥਾਨਕ ਨੱਤ ਰੋਡ 'ਤੇ ਸਥਿਤ ਇੱਕ ਫਾਈਨੈਂਸ ਕੰਪਨੀ ਦੇ ਦਫ਼ਤਰ 'ਚੋਂ ਬੈਂਕ 'ਚ ਪੈਸੇ ਜਮਾ ਕਰਾਉਣ ਜਾ ਰਹੇ ਕੰਪਨੀ ਦੇ...
ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ ਮਿਲੀ ਜ਼ਮਾਨਤ
. . .  about 2 hours ago
ਨਵੀਂ ਦਿੱਲੀ, 23 ਅਕਤੂਬਰ- ਮਨੀ ਲਾਂਡਰਿੰਗ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ 25 ਹਜ਼ਾਰ ਰੁਪਏ ਦੇ ਨਿੱਜੀ ਮੁਚੱਲਕੇ 'ਤੇ ਜ਼ਮਾਨਤ ਦੇ ਦਿੱਤੀ...
ਪੰਜਾਬ ਹੋਮਗਾਰਡ ਦਾ ਮੁਲਾਜ਼ਮ ਹੋਇਆ ਠੱਗੀ ਦਾ ਸ਼ਿਕਾਰ
. . .  about 2 hours ago
ਗੁਰੂਹਰਸਹਾਏ, 23 ਅਕਤੂਬਰ (ਕਪਿਲ ਕੰਧਾਰੀ)- ਥਾਣਾ ਗੁਰੂਹਰਸਹਾਏ 'ਚ ਤਾਇਨਾਤ ਪੰਜਾਬ ਹੋਮਗਾਰਡ ਦੇ ਮੁਲਾਜ਼ਮ ਪ੍ਰਦੀਪ ਕੁਮਾਰ ਨਾਲ ਇੱਕ ਠੱਗ ਵਲੋਂ 11 ਹਜ਼ਾਰ ਰੁਪਏ ਦੀ ਠੱਗੀ...
ਇੰਗਲੈਂਡ 'ਚ ਟਰੱਕ 'ਚੋਂ ਮਿਲੀਆਂ 39 ਲੋਕਾਂ ਦੀਆਂ ਲਾਸ਼ਾਂ
. . .  about 2 hours ago
ਲੰਡਨ, 23 ਅਕਤੂਬਰ- ਇੰਗਲੈਂਡ ਦੇ ਐਸੈਕਸ ਕਾਊਂਟੀ 'ਚ ਇੱਕ ਟਰੱਕ 'ਚੋਂ 39 ਲੋਕਾਂ ਦੀਆਂ ਲਾਸ਼ਾਂ ਮਿਲੀਆਂ ਹਨ। ਬ੍ਰਿਟਿਸ਼ ਪੁਲਿਸ ਮੁਤਾਬਕ ਟਰੱਕ ਚਾਲਕ ਨੂੰ...
ਸੌਰਵ ਗਾਂਗੁਲੀ ਨੇ ਬੀ. ਸੀ. ਸੀ. ਆਈ. ਦੇ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ
. . .  about 3 hours ago
ਮੁੰਬਈ, 23 ਅਕਤੂਬਰ- ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਸੌਰਵ ਗਾਂਗੁਲੀ ਨੇ ਅੱਜ ਬੀ. ਸੀ. ਸੀ. ਆਈ. ਦੇ ਪ੍ਰਧਾਨ...
ਸਰਕਾਰ ਨੇ ਤੁਰਕੀ ਦੀ ਯਾਤਰਾ ਕਰਨ ਵਾਲੇ ਭਾਰਤੀਆਂ ਲਈ ਜਾਰੀ ਕੀਤੀ ਐਡਵਾਈਜ਼ਰੀ
. . .  about 3 hours ago
ਨਵੀਂ ਦਿੱਲੀ, 23 ਅਕਤੂਬਰ- ਭਾਰਤ ਸਰਕਾਰ ਨੇ ਤੁਰਕੀ ਦੀ ਯਾਤਰਾ ਕਰਨ ਵਾਲੇ ਭਾਰਤੀ ਨਾਗਰਿਕਾਂ ਨੂੰ ਐਡਵਾਈਜ਼ਰੀ ਜਾਰੀ ਕਰਕੇ ਸਾਵਧਾਨ ਰਹਿਣ ਨੂੰ ਕਿਹਾ ਹੈ। ਤੁਰਕੀ ਸਥਿਤ ਭਾਰਤੀ ਦੂਤਘਰ ਮੁਤਾਬਕ...
ਲੁਧਿਆਣਾ 'ਚ ਵਿਦਿਆਰਥਣ ਨੇ ਸਕੂਲ ਦੀ ਪੰਜਵੀਂ ਮੰਜ਼ਲ ਤੋਂ ਮਾਰੀ ਛਾਲ
. . .  about 3 hours ago
ਲੁਧਿਆਣਾ, 23 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਭਾਈ ਰਣਧੀਰ ਸਿੰਘ ਨਗਰ ਸਥਿਤ ਡੀ. ਏ. ਵੀ. ਸਕੂਲ 'ਚ ਅੱਜ ਦੁਪਹਿਰੇ ਇੱਕ ਵਿਦਿਆਰਥਣ ਨੇ ਪੰਜਵੀਂ ਮੰਜ਼ਲ ਤੋਂ ਛਾਲ ਮਾਰ...
ਅਬੋਹਰ 'ਚ ਲਾਪਤਾ ਹੋਏ 14 ਸਾਲਾ ਲੜਕੇ ਦੇ ਪਰਿਵਾਰਕ ਮੈਂਬਰਾਂ ਵਲੋਂ ਰੋਸ ਪ੍ਰਦਰਸ਼ਨ
. . .  about 3 hours ago
ਅਬੋਹਰ, 23 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)- ਅਬੋਹਰ ਦੇ ਨਵੀਂ ਆਬਾਦੀ ਇਲਾਕੇ ਤੋਂ ਲਾਪਤਾ ਹੋਏ 14 ਸਾਲਾ ਲੜਕੇ ਅਰਮਾਨ ਸੰਧੂ ਦੇ ਪਰਿਵਾਰਕ ਮੈਂਬਰਾਂ ਵਲੋਂ ਅੱਜ ਛੇਵੇਂ ਦਿਨ ਵੀ ਪੁਲਿਸ...
ਬਾਬਾ ਬਲਜੀਤ ਸਿੰਘ ਦਾਦੂਵਾਲ ਗ੍ਰਿਫ਼ਤਾਰ
. . .  about 4 hours ago
ਅੰਮ੍ਰਿਤਸਰ, 23 ਅਕਤੂਬਰ (ਰੇਸ਼ਮ ਸਿੰਘ)- ਸੰਤ ਸਮਾਜ ਦੇ ਆਗੂ ਬਾਬਾ ਬਲਜੀਤ ਸਿੰਘ ਦਾਦੂਵਾਲ ਨੂੰ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਵਲੋਂ ਗ੍ਰਿਫ਼ਤਾਰ ਕਰ ਲਿਆ ਗਿਆ...
ਸਿਧਰਾਮਈਆ ਵਲੋਂ ਕਰਨਾਟਕ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  about 4 hours ago
ਝਾਰਖੰਡ 'ਚ ਵਿਰੋਧੀ ਧਿਰਾਂ ਦੇ 6 ਵਿਧਾਇਕਾਂ ਨੇ ਫੜਿਆ ਭਾਜਪਾ ਦਾ 'ਪੱਲਾ'
. . .  about 4 hours ago
ਡੀ. ਜੀ. ਪੀ. ਦਿਲਬਾਗ ਸਿੰਘ ਨੇ ਦੱਸਿਆ- ਤਰਾਲ ਮੁਠਭੇੜ 'ਚ ਮਾਰਿਆ ਗਿਆ ਏ.ਜੀ.ਯੂ.ਐੱਚ. ਦਾ ਕਮਾਂਡਰ ਲਲਹਾਰੀ
. . .  about 5 hours ago
ਆਈ. ਐੱਨ. ਐਕਸ. ਮੀਡੀਆ ਮਾਮਲਾ : ਚਿਦੰਬਰਮ ਨੇ ਦਿੱਲੀ ਹਾਈਕੋਰਟ 'ਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ
. . .  about 5 hours ago
ਸੌਰਵ ਗਾਂਗੁਲੀ ਬਣੇ ਬੀ. ਸੀ. ਸੀ. ਆਈ. ਦੇ ਪ੍ਰਧਾਨ
. . .  about 5 hours ago
ਬੀ. ਸੀ. ਸੀ. ਆਈ. ਦੀ ਬੈਠਕ ਸ਼ੁਰੂ, ਗਾਂਗੁਲੀ ਅੱਜ ਬਣਨਗੇ ਪ੍ਰਧਾਨ
. . .  about 6 hours ago
ਕੇਰਲ ਦੀ ਅਦਾਲਤ ਵਲੋਂ ਫਰੈਂਕੋ ਮੁਲੱਕਲ ਤਲਬ
. . .  about 6 hours ago
ਜੇਲ੍ਹ 'ਚ ਬੰਦ ਹਵਾਲਾਤੀ ਦੀ ਭੇਦਭਰੇ ਹਾਲਾਤ 'ਚ ਮੌਤ
. . .  about 6 hours ago
ਪਾਕਿ ਵਲੋਂ ਦਰਿਆਈ ਪਾਣੀ ਰਾਹੀਂ ਭਾਰਤ 'ਚ ਭੇਜੀ ਗਈ ਪੰਜ ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  about 6 hours ago
ਪੰਜਾਬ ਦੇ ਪਹਿਲੇ ਪਰਾਲੀ ਬੈਂਕ ਲਈ ਖੇਤਾਂ 'ਚੋਂ ਪਰਾਲੀ ਇਕੱਠੀ ਕਰਨ ਦਾ ਕੰਮ ਸ਼ੁਰੂ
. . .  about 7 hours ago
ਮਾਰੇ ਗਏ ਤਿੰਨ ਅੱਤਵਾਦੀਆਂ ਦੀ ਹੋਈ ਪਹਿਚਾਣ
. . .  about 7 hours ago
ਸੋਨੀਆ ਗਾਂਧੀ ਨੇ ਤਿਹਾੜ ਜੇਲ੍ਹ 'ਚ ਬੰਦ ਡੀ.ਕੇ ਸ਼ਿਵ ਕੁਮਾਰ ਨਾਲ ਕੀਤੀ ਮੁਲਾਕਾਤ
. . .  about 7 hours ago
ਸਰਹੱਦ ਤੋਂ 25 ਕਰੋੜ ਦੇ ਮੁੱਲ ਦੀ ਹੈਰੋਇਨ ਬਰਾਮਦ
. . .  about 8 hours ago
ਆਂਧਰਾ ਪ੍ਰਦੇਸ਼ 'ਚ ਤਿੰਨ ਦਿਨ ਭਾਰੀ ਮੀਂਹ ਦੀ ਚੇਤਾਵਨੀ
. . .  about 8 hours ago
ਸੋਨੀਆ ਗਾਂਧੀ ਅੱਜ ਜੇਲ੍ਹ 'ਚ ਕਰਨਗੇ ਕਾਂਗਰਸੀ ਆਗੂ ਡੀ.ਕੇ ਸ਼ਿਵ ਕੁਮਾਰ ਨਾਲ ਮੁਲਾਕਾਤ
. . .  about 8 hours ago
ਘੁਸਪੈਠੀਆ ਲਈ ਬੰਗਾਲ 'ਚ ਨਜ਼ਰਬੰਦੀ ਕੇਂਦਰ ਬਣਾਉਣ ਇਜਾਜ਼ਤ ਨਹੀ - ਮਮਤਾ
. . .  about 8 hours ago
ਈ.ਵੀ.ਐੱਮ ਨਾਲ ਹੋ ਸਕਦੀ ਹੈ ਛੇੜਛਾੜ, ਮਹਾਰਾਸ਼ਟਰ ਕਾਂਗਰਸ ਪ੍ਰਧਾਨ ਨੇ ਚੋਣ ਕਮਿਸ਼ਨ ਨੂੰ ਲਿਖੀ ਚਿੱਠੀ
. . .  about 8 hours ago
700 ਕਿੱਲੋ ਪਟਾਕਿਆਂ ਸਮੇਤ ਇੱਕ ਗ੍ਰਿਫ਼ਤਾਰ
. . .  about 9 hours ago
ਅੱਜ ਦਾ ਵਿਚਾਰ
. . .  about 9 hours ago
ਨਵੀਂ ਦਿੱਲੀ : ਕਮਲੇਸ਼ ਤਿਵਾੜੀ ਹੱਤਿਆ ਕਾਂਡ ਦੇ ਦੋਵੇਂ ਦੋਸ਼ੀ ਗੁਜਰਾਤ ਏ ਟੀ ਐੱਸ ਨੇ ਫੜੇ
. . .  1 day ago
ਗੁਰਦੁਆਰਾ ਸਾਹਿਬ ਦੇ ਮਾਡਲ ਨਾਲ ਸਜਾਈ ਬੇੜੀ ਨੂੰ ਦੇਖਣ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ
. . .  1 day ago
ਬਾਲੀਵੁੱਡ ਗਾਇਕ ਸਵ.ਲਾਭ ਜੰਜੂਆ ਦੇ ਪਿਤਾ ਦਾ ਦੇਹਾਂਤ
. . .  1 day ago
ਮਾਨਸਾ ਪੁਲਿਸ ਵੱਲੋਂ ਛਾਪੇਮਾਰੀ ਦੌਰਾਨ 10 ਹਜ਼ਾਰ ਲੀਟਰ ਲਾਹਣ ਫੜੀ
. . .  1 day ago
ਕੈਨੇਡਾ ਵਿਚ ਰੂਬੀ ਸਹੋਤਾ ਦੇ ਮੈਂਬਰ ਪਾਰਲੀਮੈਂਟ ਬਣਨ ਤੇ ਖ਼ੁਸ਼ੀ ਵਿਚ ਲੱਡੂ ਵੰਡੇ
. . .  1 day ago
ਅਮਰੀਕ ਸਿੰਘ ਸਿੱਧੂ ਬਣੇ ਪੀ.ਏ.ਡੀ.ਬੀ ਗੁਰੂਹਰਸਹਾਏ ਦੇ ਚੇਅਰਮੈਨ
. . .  1 day ago
ਬੰਗਾ 'ਚ ਲੁਟੇਰੇ ਡੇਢ ਲੱਖ ਰੁਪਏ ਦੀ ਰਾਸ਼ੀ ਲੁੱਟ ਕੇ ਹੋਏ ਫ਼ਰਾਰ
. . .  1 day ago
ਗੜ੍ਹਸ਼ੰਕਰ ਵਿਖੇ ਕੱਲ੍ਹ ਤੋਂ ਸ਼ੁਰੂ ਹੋਵੇਗਾ 16ਵਾਂ ਖ਼ਾਲਸਾਈ ਖੇਡ ਉਤਸਵ
. . .  about 1 hour ago
ਪੰਜਾਬ ਦੇ ਅੰਦਰ ਜਾਅਲੀ ਡਿਗਰੀਆਂ 'ਤੇ ਕੀਤੀ ਜਾ ਰਹੀ ਪ੍ਰੈਕਟਿਸ : ਸਿਵਲ ਸਰਜਨ
. . .  about 1 hour ago
ਸਾਢੇ ਸੱਤ ਕਿੱਲੋ ਤੋਂ ਵਧੇਰੇ ਹੈਰੋਇਨ ਸਮੇਤ ਗ੍ਰਿਫ਼ਤਾਰ ਨਸ਼ਾ ਤਸਕਰਾਂ ਨੂੰ ਅਦਾਲਤ ਨੇ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  about 1 hour ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ
. . .  about 1 hour ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਵਲੋਂ ਚਲਾਇਆ ਜਾ ਰਿਹਾ ਹੈ ਸਰਚ ਆਪਰੇਸ਼ਨ
. . .  about 1 hour ago
ਨੱਡਾ ਵੱਲੋਂ ਭਾਜਪਾ ਦੇ ਜਨਰਲ ਸਕੱਤਰਾਂ ਨਾਲ ਮੀਟਿੰਗ
. . .  about 1 hour ago
ਜੇਲ੍ਹ 'ਚ ਬੰਦ ਨਵਾਜ਼ ਸ਼ਰੀਫ਼ ਦੀ ਹਾਲਤ ਵਿਗੜੀ, ਹਸਪਤਾਲ 'ਚ ਕਰਾਇਆ ਗਿਆ ਦਾਖ਼ਲ
. . .  16 minutes ago
ਅਫ਼ਗ਼ਾਨਿਸਤਾਨ : ਤਾਲਿਬਾਨ ਹਮਲੇ 'ਚ ਮਾਰੇ ਗਏ 19 ਸੁਰੱਖਿਆ ਅਧਿਕਾਰੀ, ਦੋ ਜ਼ਖਮੀ
. . .  1 minute ago
ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਗੁਰਤਾਗੱਦੀ ਦਿਵਸ ਮੌਕੇ ਜਥੇਦਾਰ ਅਕਾਲ ਤਖ਼ਤ ਦੀ ਅਗਵਾਈ ਹੇਠ ਹੋਇਆ ਸਮਾਗਮ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 1 ਅੱਸੂ ਸੰਮਤ 551
ਿਵਚਾਰ ਪ੍ਰਵਾਹ: ਭਾਸ਼ਾ ਆਤਮਾ ਦੇ ਲਹੂ ਵਾਂਗ ਹੁੰਦੀ ਹੈ, ਜਿਸ ਵਿਚ ਵਿਚਾਰ ਗਤੀਸ਼ੀਲ ਰਹਿੰਦੇ ਹਨ ਅਤੇ ਵਿਕਾਸ ਕਰਦੇ ਹਨ। -ਓਲੀਵਰ ਵੈਨਡਿਲ ਹੌਲਮਸ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਅਕਾਲੀ ਦਲ ਦੀ ਸਰਕਾਰ ਮੁੜ ਬਣੀ ਤਾਂ ਪੰਜਾਬ 'ਵਰਸਿਟੀ ਨੂੰ ਦਿੱਤੇ ਜਾਣਗੇ 5 ਕਰੋੜ ਰੁਪਏ-ਸੁਖਬੀਰ ਸਿੰਘ ਬਾਦਲ

ਚੰਡੀਗੜ੍ਹ, 16 ਸਤੰਬਰ (ਮਨਜੋਤ ਸਿੰਘ ਜੋਤ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅੱਜ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਵਿਦਿਆਰਥੀ ਕੌਾਸਲ ਦੇ ਨਵ-ਨਿਯੁਕਤ ਪ੍ਰਧਾਨ ਚੇਤਨ ਚੌਧਰੀ ਦੇ ਸਹੁੰ ਚੁੱਕ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਉਨ੍ਹਾਂ ਇਸ ਮੌਕੇ ਐਲਾਨ ਕੀਤਾ ਕਿ ਜੇਕਰ ਦੋ ਸਾਲ ਬਾਅਦ ਅਕਾਲੀ ਦਲ ਦੀ ਸਰਕਾਰ ਮੁੜ ਬਣੀ ਤਾਂ ਪਹਿਲੇ ਸਾਲ ਪੰਜਾਬ ਯੂਨੀਵਰਸਿਟੀ ਨੂੰ ਪੰਜ ਕਰੋੜ ਰੁਪਏ ਦਿੱਤੇ ਜਾਣਗੇ | ਇਸ ਦੇ ਨਾਲ ਹੀ ਉਨ੍ਹਾਂ ਪੰਜਾਬ ਯੂਨੀਵਰਸਿਟੀ ਵਿਚ ਲੜਕੀਆਂ ਦੇ ਹੋਸਟਲ ਵਿਚ ਬਣੇ ਜਿੰਮ ਵਿਚ ਮਸ਼ੀਨਾਂ ਆਦਿ ਲਗਾਉਣ ਲਈ 25 ਲੱਖ ਰੁਪਏ ਦੇਣ ਦਾ ਐਲਾਨ ਕੀਤਾ | ਬਾਦਲ ਨੇ ਸਿੱਖਿਆ ਦੀ ਅਹਿਮੀਅਤ ਬਾਰੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਿੱਖਿਆ ਨੂੰ ਕਦੇ ਕੋਈ ਖੋਹ ਨਹੀਂ ਸਕਦਾ | ਉਨ੍ਹਾਂ ਕਰਤਾਰਪੁਰ ਸਾਹਿਬ ਕਾਰੀਡੋਰ ਲਈ ਪਾਕਿਸਤਾਨ ਸਰਕਾਰ ਵਲੋਂ ਟਿਕਟ ਲੈਣ ਲਈ ਕੀਤੇ ਐਲਾਨ ਬਾਰੇ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਕੀ ਪਾਕਿਸਤਾਨ ਦਾ ਇਨ੍ਹਾਂ ਮਾੜਾ ਹਾਲ ਹੋ ਗਿਆ ਹੈ ਕਿ ਉੱਥੇ ਖ਼ਜ਼ਾਨਾ ਭਰਨ ਲਈ ਸ਼ਰਧਾਲੂਆਂ ਤੋਂ ਪੈਸੇ ਲਏ ਜਾਣਗੇ | ਉਨ੍ਹਾਂ ਕਿਹਾ ਕਿ ਬੜੀ ਦੁੱਖ ਦੀ ਗੱਲ ਹੈ ਕਿ ਗੁਰੂ ਘਰ ਜਾਣ ਵਾਸਤੇ ਜੇ ਸ਼ਰਧਾਲੂਆਂ ਨੂੰ ਪੈਸੇ ਦੇਣੇ ਪਏ | ਉਨ੍ਹਾਂ ਕਿਹਾ ਕਿ ਪਾਕਿਸਤਾਨ ਵਿਚਲੇ ਕੱਟੜਪੰਥੀ ਸੰਗਠਨ ਦੂਜੇ ਧਰਮਾਂ ਨੂੰ ਬਰਦਾਸ਼ਤ ਨਹੀਂ ਕਰ ਰਹੇ ਅਤੇ ਉੱਥੇ ਆਏ ਦਿਨ ਘੱਟ ਗਿਣਤੀਆਂ 'ਤੇ ਹਮਲੇ ਹੋ ਰਹੇ ਹਨ | ਉਨ੍ਹਾਂ ਕਿਹਾ ਕਿ ਇਮਰਾਨ ਖ਼ਾਨ ਦਾ ਪਾਕਿਸਤਾਨ ਤੋਂ ਕੰਟਰੋਲ ਖ਼ਤਮ ਹੋ ਗਿਆ ਹੈ | ਜ਼ਿਕਰਯੋਗ ਹੈ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਵਿਦਿਆਰਥੀ ਕੌਾਸਲ ਦੀਆਂ ਚੋਣਾਂ ਵਿਚ ਐਸ.ਓ.ਆਈ. ਦੇ ਚੇਤਨ ਚੌਧਰੀ ਪ੍ਰਧਾਨ ਚੁਣੇ ਗਏ ਹਨ | ਇਸ ਮੌਕੇ ਐਓ.ਆਈ. ਪੰਜਾਬ ਦੇ ਪ੍ਰਧਾਨ ਪਰਮਿੰਦਰ ਸਿੰਘ ਬਰਾੜ, ਵਿੱਕੀ ਮਿਡੂਖੇੜਾ, ਪੰਜਾਬ ਯੂਨੀਵਰਸਿਟੀ ਦੇ ਡੀਨ ਵਿਦਿਆਰਥੀ ਭਲਾਈ ਪੋ੍ਰ.ਇਮੈਨੂਅਲ ਨਾਹਰ, ਡੀਨ ਪ੍ਰੀਖਿਆਵਾਂ ਕੰਟਰੋਲਰ ਪੋ੍ਰ.ਪਰਵਿੰਦਰ ਸਿੰਘ, ਸੈਨੇਟ ਮੈਂਬਰ ਪੋ੍ਰ.ਨਵਦੀਪ ਗੋਇਲ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਿਦਿਆਰਥੀ ਮੌਜੂਦ ਸਨ |

ਹੈਲਪਿੰਗ ਹੈਪਲੈੱਸ ਸੰਸਥਾ ਦੇ ਯਤਨਾਂ ਸਦਕਾ ਨੌਜਵਾਨ ਦੀ ਮਿ੍ਤਕ ਦੇਹ ਕੈਨੇਡਾ ਤੋਂ ਪੰਜਾਬ ਪੁੱਜੀ

ਪੰਚਕੂਲਾ, 16 ਸਤੰਬਰ (ਕਪਿਲ)- 23 ਸਾਲਾ ਅਭਿਸ਼ੇਕ ਨਾਂਅ ਦਾ ਇਕ ਨੌਜਵਾਨ, ਜੋ ਕਿ ਪਿਛਲੇ ਕਾਫ਼ੀ ਸਮੇਂ ਤੋਂ ਕੈਨੇਡਾ ਵਿਖੇ ਰਹਿ ਰਿਹਾ ਸੀ ਅਤੇ ਕੁਝ ਦਿਨ ਪਹਿਲਾਂ ਇਕ ਸੜਕ ਹਾਦਸੇ ਦੌਰਾਨ ਉਸ ਦੀ ਮੌਤ ਹੋ ਗਈ ਸੀ | ਉਸ ਦੇ ਮਾਪਿਆਂ ਦੀ ਮਾਲੀ ਹਾਲਤ ਇੰਨੀ ਕਮਜ਼ੋਰ ਸੀ ਕਿ ...

ਪੂਰੀ ਖ਼ਬਰ »

ਡਾ. ਅੰਬੇਡਕਰ ਦੇ ਬੁੱਤ ਦੀ ਭੰਨ-ਤੋੜ ਸਬੰਧੀ ਡੀ.ਸੀ. ਤੇ ਪੁਲਿਸ ਮੁਖੀ ਪਟਿਆਲਾ ਤੋਂ ਰਿਪੋਰਟ ਤਲਬ

ਚੰਡੀਗੜ੍ਹ, 16 ਸਤੰਬਰ (ਅਜੀਤ ਬਿਊਰੋ)-ਪਟਿਆਲਾ ਜ਼ਿਲ੍ਹੇ ਦੇ ਰਾਜਪੁਰਾ 'ਚ ਡਾ. ਭੀਮ ਰਾਉ ਅੰਬੇਦਕਰ ਦੇ ਬੁੱਤ ਦੀ ਭੰਨ-ਤੋੜ ਕਰ ਕੇ ਨਿਰਾਦਰ ਕਰਨ ਸਬੰਧੀ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਸੂ-ਮੋਟੋ ਨੋਟਿਸ ਲੈਂਦੇ ਹੋਏ ਮਾਮਲੇ ਵਿਚ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਨਸ਼ੀਲੇ ਕੈਪਸੂਲਾਂ ਸਮੇਤ ਇਕ ਗਿ੍ਫ਼ਤਾਰ

ਚੰਡੀਗੜ੍ਹ, 16 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਸਥਾਨਕ ਪੁਲਿਸ ਨੇ ਇਕ ਵਿਅਕਤੀ ਨੂੰ ਦੋ ਹਜ਼ਾਰ ਤੋਂ ਵੱਧ ਨਸ਼ੀਲੇ ਕੈਪਸੂਲਾਂ ਸਮੇਤ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਮੰਡੀ ਸਹਾਰਨਪੁਰ ਦੇ ਰਹਿਣ ਵਾਲੇ ਨਵਰਾਜ਼ ਵਜੋਂ ਹੋਈ ਹੈ | ...

ਪੂਰੀ ਖ਼ਬਰ »

ਐਮ.ਡੀ./ਐਮ.ਐਸ. ਦਾਖਲਾ ਪੇਪਰ ਨਕਲ ਮਾਮਲੇ 'ਚ ਔਰਤ ਗਿ੍ਫ਼ਤਾਰ

ਚੰਡੀਗੜ੍ਹ, 16 ਸਤੰਬਰ (ਰਣਜੀਤ ਸਿੰਘ)- 2012 ਵਿਚ ਪੀ.ਜੀ.ਆਈ. 'ਚ ਹੋਏ ਐਮ.ਡੀ./ਐਮ.ਐਸ. ਦਾਖਲਾ ਪੇਪਰ 'ਚ ਹਾਈਟੈਕ ਤਰੀਕੇ ਨਾਲ ਨਕਲ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ | ਇਸ ਮਾਮਲੇ ਵਿਚ ਸੀ.ਬੀ.ਆਈ. ਨੇ 32 ਲੋਕਾਂ ਨੂੰ ਮੁਲਜ਼ਮ ਬਣਾਇਆ ਸੀ ਜਿਨ੍ਹਾਂ ਵਿਚੋਂ ਕਈ ਮੁਲਜ਼ਮ ਜ਼ਮਾਨਤ ਲੈਣ ...

ਪੂਰੀ ਖ਼ਬਰ »

ਪੀ.ਯੂ. ਨੇ ਨਤੀਜੇ ਐਲਾਨੇ

ਚੰਡੀਗੜ੍ਹ, 16 ਸਤੰਬਰ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਵਲੋਂ ਵੱਖ-ਵੱਖ ਕੋਰਸਾਂ ਦੇ ਨਤੀਜਿਆਂ ਦਾ ਐਲਾਨ ਕੀਤਾ ਗਿਆ ਹੈ | ਇਨ੍ਹਾਂ ਵਿਚ ਐਮ.ਐਸ.ਸੀ.(ਐਚ.ਐਸ) ਜੀਓਲਾਜੀ ਦੂਜਾ ਸਮੈਸਟਰ, ਐਮ.ਬੀ.ਬੀ.ਐਸ. ਦੂਜਾ ਸਮੈਸਟਰ, ਬੀ.ਈ (ਇਲੈਕਟ੍ਰੀਕਲ ਐਾਡ ਇਲੈਕਟ੍ਰਾਨਿਕਸ ...

ਪੂਰੀ ਖ਼ਬਰ »

ਨਗਰ ਨਿਗਮ ਦਫ਼ਤਰ ਸਾਹਮਣੇ ਕਾਂਗਰਸ ਵਲੋਂ ਧਰਨਾ

ਚੰਡੀਗੜ੍ਹ, 16 ਸਤੰਬਰ (ਆਰ.ਐਸ.ਲਿਬਰੇਟ)-ਅੱਜ ਕਾਂਗਰਸ ਇਕਾਈ ਚੰਡੀਗੜ੍ਹ ਨੇ ਨਗਰ ਨਿਗਮ ਦੇ ਸਾਹਮਣੇ ਧਰਨਾ ਪ੍ਰਦਰਸ਼ਨ ਕੀਤਾ | ਜਿਸ ਵਿਚ ਪਵਨ ਬਾਂਸਲ ਸਾਬਕਾ ਕੇਂਦਰੀ ਮੰਤਰੀ ਅਤੇ ਪ੍ਰਦੀਪ ਛਾਬੜਾ ਪ੍ਰਧਾਨ ਕਾਂਗਰਸ ਇਕਾਈ ਚੰਡੀਗੜ੍ਹ ਸਹਿਤ ਕਾਫ਼ੀ ਗਿਣਤੀ ਵਰਕਰ ...

ਪੂਰੀ ਖ਼ਬਰ »

ਬਕਾਇਆ ਵਜ਼ੀਫ਼ਿਆਂ ਨੇ ਲੱਖਾਂ ਵਿਦਿਆਰਥੀਆਂ ਦਾ ਭਵਿੱਖ ਡੋਬਿਆ-ਭਗਵੰਤ ਮਾਨ

ਚੰਡੀਗੜ੍ਹ, 16 ਸਤੰਬਰ (ਅਜੀਤ ਬਿਊਰੋ)-ਆਮ ਆਦਮੀ ਪਾਰਟੀ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਅਨੁਸੂਚਿਤ ਜਾਤੀ (ਐਸ.ਸੀ) ਨਾਲ ਸਬੰਧਿਤ ਵਿਦਿਆਰਥੀਆਂ ਨੂੰ ਪ੍ਰੀ-ਮੈਟਿ੍ਕ ਅਤੇ ਪੋਸਟ ਮੈਟਿ੍ਕ ਸਕਾਲਰਸ਼ਿਪ (ਵਜ਼ੀਫ਼ਾ) ਸਕੀਮ ਤਹਿਤ ਮਿਲਣ ਵਾਲੇ ਵਜ਼ੀਫ਼ਿਆਂ ਦੇ ...

ਪੂਰੀ ਖ਼ਬਰ »

ਡੱਡੂ ਮਾਜਰਾ ਕਾਲੋਨੀ 'ਚ ਦੋ ਗੁੱਟ ਭਿੜੇ-2 ਜ਼ਖਮੀ

ਚੰਡੀਗੜ੍ਹ, 16 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਡੱਡੂ ਮਾਜਰਾ ਕਾਲੋਨੀ ਦੇ ਸਰਕਾਰੀ ਸਕੂਲ ਨੇੜੇ ਦੋ ਗੁੱਟਾਂ ਵਿਚ ਹੋਏ ਝਗੜੇ ਦੌਰਾਨ ਦੋ ਲੋਕ ਜ਼ਖ਼ਮੀ ਹੋ ਗਏ | ਪੁਲਿਸ ਨੇ ਦੋਵਾਂ ਪੱਖਾਂ ਦੀ ਸ਼ਿਕਾਇਤਾਂ 'ਤੇ ਸਬੰਧਤ ਮਾਮਲੇ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ...

ਪੂਰੀ ਖ਼ਬਰ »

ਪਾਰਕਿੰਗਾਂ ਸਮਾਰਟ ਹੋਣ ਤੱਕ ਨਹੀਂ ਵਧਣਗੀਆਂ ਪਾਰਕਿੰਗਾਂ ਦਰਾਂ, 10 ਮਿੰਟ ਦੇ 'ਪਿੱਕ ਐਾਡ ਡਰਾਪ' ਦੀ ਨਹੀਂ ਹੋਏਗੀ ਕੋਈ ਫ਼ੀਸ

ਚੰਡੀਗੜ੍ਹ, 16 ਸਤੰਬਰ (ਆਰ.ਐਸ.ਲਿਬਰੇਟ)-ਪਾਰਕਿੰਗਾਂ ਸਮਾਰਟ ਹੋਣ ਤੱਕ ਪਾਰਕਿੰਗਾਂ ਦਰਾਂ ਨਹੀਂ ਵਧਾਈਆਂ ਜਾਣਗੀਆਂ ਇਸ ਦੇ ਨਾਲ 10 ਮਿੰਟ ਦੇ 'ਪਿੱਕ ਐਾਡ ਡਰਾਪ' ਦੀ ਕੋਈ ਫ਼ੀਸ ਨਹੀਂ ਹੋਏਗੀ | ਕਿਸੇ ਵੀ ਕੰਪਨੀ ਨੂੰ ਠੇਕਾ ਦੇਣ ਬਾਅਦ 90 ਦਿਨਾਂ ਅੰਦਰ ਪਾਰਕਿੰਗਾਂ ਸਮਾਰਟ ...

ਪੂਰੀ ਖ਼ਬਰ »

ਸਿੱਖ ਚਿੰਤਕਾਂ ਵਲੋਂ ਕਸ਼ਮੀਰ ਮਸਲੇ 'ਤੇ ਡੂੰਘੀ ਵਿਚਾਰ ਚਰਚਾ

ਚੰਡੀਗੜ੍ਹ, 16 ਸਤੰਬਰ (ਵਿਕਰਮਜੀਤ ਸਿੰਘ ਮਾਨ)-ਸਿੱਖ ਚਿੰਤਕਾਂ ਨੇ ਚੰਡੀਗੜ੍ਹ ਵਿਖੇ ਇੱਕ ਵਿਸ਼ੇਸ਼ ਪ੍ਰੋਗਰਾਮ ਦੌਰਾਨ ਮੀਡੀਆ ਗੱਲਬਾਤ ਕਰਦੇ ਹੋਏ ਕਿਹਾ ਕਿ ਕਸ਼ਮੀਰ ਨੂੰ ਦੁਨੀਆਂ ਦੀ ਵੱਡੀ ਜੇਲ੍ਹ ਵਿਚ ਬਦਲ ਦਿੱਤਾ ਗਿਆ ਹੈ, ਜਿੱਥੇ 80 ਲੱਖ ਘੱਟ ਗਿਣਤੀ ਲੋਕ ਘਰਾਂ ...

ਪੂਰੀ ਖ਼ਬਰ »

ਨਿਗਮ ਨੇ 86 ਅਨ-ਰਜਿਸਟਰਡ ਫੜ੍ਹੀਆਂ ਵਾਲਿਆਂ ਨੂੰ ਹਟਾਇਆ

ਚੰਡੀਗੜ੍ਹ, 16 ਸਤੰਬਰ (ਆਰ.ਐਸ.ਲਿਬਰੇਟ)-ਅੱਜ ਨਗਰ ਨਿਗਮ ਚੰਡੀਗੜ੍ਹ ਨੇ ਵੱਖ-ਵੱਖ ਸੈਕਟਰਾਂ ਦੇ ਬਾਜ਼ਾਰਾਂ ਵਿਚੋਂ ਸੜਕ ਦੇ ਕਿਨਾਰਿਆਂ 'ਤੇ ਬੈਠੇ ਅਨ-ਰਜਿਸਟਰਡ ਫੜ੍ਹੀਆਂ ਵਾਲਿਆਂ ਨੂੰ ਹਟਾਇਆ ਅਤੇ ਉਨ੍ਹਾਂ ਦਾ ਸਾਮਾਨ ਜ਼ਬਤ ਕੀਤਾ | ਨਗਰ ਨਿਗਮ ਦੇ ਬੁਲਾਰੇ ਅਨੁਸਾਰ ...

ਪੂਰੀ ਖ਼ਬਰ »

ਨਿਗਮ ਕਰਮਚਾਰੀਆਂ ਵਲੋਂ ਸੈਕਟਰ 71 ਦੇ ਪਾਰਕ 'ਚੋਂ ਫੜੀ ਗਾਂ ਪਿੰਡ ਵਾਸੀਆਂ ਨੇ ਨਿਗਮ ਦੀ ਗੱਡੀ 'ਚੋਂ ਉਤਾਰੀ

ਐੱਸ. ਏ. ਐੱਸ. ਨਗਰ, 16 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਸਥਾਨਕ ਸੈਕਟਰ 71 ਦੇ ਪਾਰਕ ਵਿਚੋਂ ਨਿਗਮ ਕਰਮਚਾਰੀਆਂ ਵਲੋਂ ਇਕ ਫੜੀ ਗਾਂ ਨੂੰ ਗੱਡੀ ਵਿਚ ਚੜ੍ਹਾਉਣ ਤੋਂ ਤੁਰੰਤ ਬਾਅਦ ਗਊ ਮਾਲਕਾਂ ਵਲੋਂ ਨਿਗਮ ਕਰਮਚਾਰੀਆਂ ਅਤੇ ਸੈਕਟਰ 71 ਦੇ ਵਸਨੀਕਾਂ ਨੂੰ ਗਾਲ੍ਹਾਂ ਕੱਢ ...

ਪੂਰੀ ਖ਼ਬਰ »

ਹੈਰੋਇਨ ਅਤੇ ਡਰੱਗ ਮਨੀ ਸਮੇਤ 6 ਮੁਲਜ਼ਮ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 16 ਸਤੰਬਰ (ਜਸਬੀਰ ਸਿੰਘ ਜੱਸੀ)-ਥਾਣਾ ਫੇਸ-11 ਦੀ ਪੁਲਿਸ ਨੇ 6 ਵਿਅਕਤੀਆਂ ਨੂੰ ਹੈਰੋਇਨ ਅਤੇ ਡਰੱਗ ਮਨੀ ਸਮੇਤ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਉਕਤ ਮੁਲਜ਼ਮਾਂ ਦੀ ਪਛਾਣ ਵਿਕਾਸ ਸ਼ਰਮਾ, ਮਨਿੰਦਰ ਸਿੰਘ ਸੋਢੀ ਤੇ ਅਮਨਪ੍ਰੀਤ ਤਿੰਨੇ ਵਾਸੀ ...

ਪੂਰੀ ਖ਼ਬਰ »

ਸਵ: ਸੰਘਾ ਨੇ ਦੋਆਬਾ ਗਰੁੱਪ ਨੂੰ ਇਕ ਮਾਲਾ 'ਚ ਪਰੋਣ ਦੀ ਜ਼ਿੰਮੇਵਾਰੀ ਬਾਖ਼ੂਬੀ ਨਿਭਾਈ-ਮਜੀਠੀਆ

ਐੱਸ. ਏ. ਐੱਸ. ਨਗਰ, 16 ਸਤੰਬਰ (ਕੇ. ਐੱਸ. ਰਾਣਾ)-ਦੋਆਬਾ ਗਰੁੱਪ ਆਫ ਕਾਲਜਿਜ਼ ਦੇ ਪ੍ਰਬੰਧਕੀ ਵਾਈਸ ਚੇਅਰਮੈਨ ਸੁਖਵਿੰਦਰ ਸਿੰਘ ਸੰਘਾ ਦੀ ਸੁਪਤਨੀ ਆਦਰਸ਼ ਕੌਰ ਸੰਘਾ ਜੋ ਕਿ ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ, ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਸਬੰਧੀ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਇਆ ਜਾਵੇਗਾ-ਸਪੀਕਰ

ਨੰਗਲ, 16 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਪੰਜਾਬ ਵਿਧਾਨ ਸਭਾ ਵਲੋਂ ਆਪਣੀ ਅਤੇ ਸਮੂਹ ਪੰਜਾਬੀਆਂ ਦੀ ਤਰਫ਼ੋਂ ਸ਼ਰਧਾ ਅਰਪਣ ਕਰਨ ਲਈ ਇਕ ਵਿਸ਼ੇਸ਼ ਅਜਲਾਸ ਬੁਲਾਇਆ ਜਾਵੇਗਾ | ਇਹ ਪ੍ਰਗਟਾਵਾ ਅੱਜ ਪੰਜਾਬ ...

ਪੂਰੀ ਖ਼ਬਰ »

ਸਿਆਸੀ ਇਸ਼ਤਿਹਾਰਾਂ ਦੇ ਪ੍ਰਮਾਣੀਕਰਨ ਲਈ ਰਾਜ ਪੱਧਰੀ ਕਮੇਟੀ ਦਾ ਗਠਨ

ਚੰਡੀਗੜ੍ਹ, 16 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਵਲੋਂ ਤੁਰੰਤ ਪ੍ਰਭਾਵ ਨਾਲ ਰਾਜ ਵਿਚ ਹੋਣ ਵਾਲੇ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸੀ ਇਸ਼ਤਿਹਾਰਾਂ ਦੇ ਪ੍ਰਮਾਣੀਕਰਨ ਲਈ ਰਾਜ ਪੱਧਰ ਕਮੇਟੀ ਦਾ ਗਠਨ ਕੀਤਾ ਗਿਆ ਹੈ | ਇਸ ਬਾਰੇ ...

ਪੂਰੀ ਖ਼ਬਰ »

ਵੋਡਾਫ਼ੋਨ ਆਈਡੀਆ ਨੇ ਟਰਬੋਨੇਟ 4ਜੀ ਪੰਜਾਬ 'ਚ ਕੀਤਾ ਲਾਂਚ

ਚੰਡੀਗੜ੍ਹ, 16 ਸਤੰਬਰ (ਅ.ਬ.)-ਭਾਰਤ ਦੀ ਮੰਨੀ-ਪ੍ਰਮੰਨੀ ਮੋਬਾਈਲ ਨੈਟਵਰਕ ਕੰਪਨੀ ਵੋਡਾਫ਼ੋਨ ਆਈਡੀਆ ਲਿਮ: ਨੇ ਅੱਜ ਪੰਜਾਬ 'ਚ ਟਰਬੋਨੇਟ 4ਜੀ ਦੇ ਲਾਂਚ ਦਾ ਐਲਾਨ ਕੀਤਾ ਹੈ | ਇਸ ਨੇ ਨੈਟਵਰਕ ਨੂੰ ਸਫ਼ਲਤਾਪੂਰਵਕ ਏਕੀਕ੍ਰਿਤ ਕੀਤਾ ਹੈ | ਟਰਬੋਨੇਟ 4ਜੀ ਹੁਣ ਚੰਡੀਗੜ੍ਹ, ...

ਪੂਰੀ ਖ਼ਬਰ »

ਚਾਰ ਪੁਲਿਸ ਅਫ਼ਸਰ ਬਦਲੇ

ਚੰਡੀਗੜ੍ਹ, 16 ਸਤੰਬਰ (ਵਿਸ਼ੇਸ਼ ਪ੍ਰਤੀਨਿਧ) -ਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਇਕ ਆਈ.ਪੀ.ਐਸ. ਅਤੇ ਚਾਰ ਐਚ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀ ਆਦੇਸ਼ ਜਾਰੀ ਕੀਤੇ ਹਨ | ਆਈ.ਪੀ.ਐਸ. ਅਧਿਕਾਰੀ ਮਕਸੂਦ ਅਹਿਮਦ, ਏ.ਐਸ.ਪੀ, ਰੋਹਤਕ ਨੂੰ ਏ.ਐਸ.ਪੀ. ਨਾਰਨੌਲ ...

ਪੂਰੀ ਖ਼ਬਰ »

ਰਾਜ ਪੱਧਰੀ ਮੀਡੀਆ ਤਸਦੀਕੀਕਰਨ ਕਮੇਟੀ ਦਾ ਗਠਨ

ਚੰਡੀਗੜ੍ਹ, 16 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਵਲੋਂ ਤੁਰੰਤ ਪ੍ਰਭਾਵ ਨਾਲ ਰਾਜ ਵਿਚ ਹੋਣ ਵਾਲੇ ਵਿਧਾਨ ਚੋਣਾਂ ਦੇ ਮੱਦੇਨਜ਼ਰ ਰਾਜ ਪੱਧਰੀ ਮੀਡੀਆ ਤਸਦੀਕੀਕਰਨ ਤੇ ਨਿਗਰਾਨੀ ਕਮੇਟੀ (ਐਮਸੀਐਮਸੀ) ਦਾ ਗਠਨ ਕੀਤਾ ਗਿਆ ਹੈ | ਇਸ ...

ਪੂਰੀ ਖ਼ਬਰ »

ਸਰਕਾਰੀ ਹੋਮ ਸਾਇੰਸ ਕਾਲਜ ਵਿਖੇ ਵਿਸ਼ਵ ਓਜ਼ੋਨ ਦਿਵਸ ਮਨਾਇਆ

ਚੰਡੀਗੜ੍ਹ, 16 ਸਤੰਬਰ (ਮਨਜੋਤ ਸਿੰਘ ਜੋਤ)- ਸਰਕਾਰੀ ਹੋਮ ਸਾਇੰਸ ਕਾਲਜ ਸੈਕਟਰ-10 ਵਿਖੇ ਵਿਸ਼ਵ ਓਜ਼ੋਨ ਵਿਸ਼ਵ ਮਨਾਇਆ ਗਿਆ | ਇਸ ਮੌਕੇ ਯੂ.ਟੀ ਪ੍ਰਸ਼ਾਸਨ ਦੇ ਵਾਤਾਵਰਨ ਵਿਭਾਗ ਦੇ ਡਾਇਰੈਕਟਰ ਦੇਬੇਂਦਰ ਦਲਾਈ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ | ਕਾਲਜ ਦੇ ਪਿ੍ੰਸੀਪਲ ...

ਪੂਰੀ ਖ਼ਬਰ »

ਸਿੱਖ ਬੀਬੀਆਂ ਲਈ ਹੈਲਮਟ ਦੀ ਛੋਟ ਨੂੰ ਲੈ ਕੇ ਵਫ਼ਦ ਸਲਾਹਕਾਰ ਨੂੰ ਮਿਲਿਆ

ਚੰਡੀਗੜ੍ਹ, 16 ਸਤੰਬਰ (ਆਰ. ਲਿਬਰੇਟ)-ਅੱਜ ਸਿੱਖ ਬੀਬੀਆਂ ਲਈ ਹੈਲਮਟ ਦੀ ਨਵੇਂ ਟ੍ਰੈਫਿਕ ਨਿਯਮਾਂ ਅਧੀਨ ਛੋਟ ਲਈ ਵਫ਼ਦ ਹਰਦੀਪ ਸਿੰਘ ਬੁਟੇਰਲਾ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ ਤੇ ਸੀਨੀਅਰ ਡਿਪਟੀ ਮੇਅਰ ਦੀ ਅਗਵਾਈ ਵਿਚ ਮਨੋਜ ਕੁਮਾਰ ਪਰੀਦਾ ਪ੍ਰਸ਼ਾਸਕ ਦੇ ਸਲਾਹਕਾਰ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਵਿਖੇ 'ਇਨੋਵੇਸ਼ਨ ਮੈਨੇਜਮੈਂਟ' ਵਿਸ਼ੇ 'ਤੇ ਲੈਕਚਰ ਕਰਵਾਇਆ

ਚੰਡੀਗੜ੍ਹ, 16 ਸਤੰਬਰ (ਮਨਜੋਤ ਸਿੰਘ ਜੋਤ)-ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਸੈਕਟਰ-26 ਵਿਖੇ ਇਨੋਵੇਸ਼ਨ ਸੈੱਲ ਵਲੋਂ 'ਇਨੋਵੇਸ਼ਨ ਮੈਨੇਜਮੈਂਟ' ਵਿਸ਼ੇ 'ਤੇ ਲੈਕਚਰ ਕਰਵਾਇਆ ਗਿਆ | ਇਸ ਲੈਕਚਰ ਦੇ ਮੁੱਖ ਬੁਲਾਰਾ ਪ੍ਰੋ. ਗੁਨਮਾਲਾ ਸੂਰੀ, ਯੂ.ਐਸ.ਬੀ ਵਿਭਾਗ ਪੰਜਾਬ ...

ਪੂਰੀ ਖ਼ਬਰ »

ਡੀ.ਐਸ.ਡਬਲਿਊ ਦੇ ਮਾਮਲੇ 'ਚ ਪੀ.ਯੂ ਦੀ ਅਪੀਲ 'ਤੇ ਬਹਿਸ ਸ਼ੁਰੂ

ਚੰਡੀਗੜ੍ਹ, 16 ਸਤੰਬਰ (ਸੁਰਜੀਤ ਸਿੰਘ ਸੱਤੀ)-ਪੰਜਾਬ ਯੂਨੀਵਰਸਿਟੀ ਦੇ ਡੀਨ ਸਟੂਡੈਂਟਸ ਵੈੱਲਫੇਅਰ (ਡੀ.ਐਸ. ਡਬਲਿਊ) ਇਮੈਨੂਅਲ ਨਾਹਰ ਨੂੰ ਐਕਸਟੈਨਸ਼ਨ ਦੇਣ ਲਈ ਸੀਨੇਟ ਵਿਚ ਬਹੁਮਤ ਹੋਣ ਦੇ ਬਾਵਜੂਦ ਉਨ੍ਹਾਾ ਨੂੰ ਐਕਸਟੈਨਸ਼ਨ ਨਾ ਦੇ ਕੇ ਪ੍ਰੋਫੈਸਰ ਜਗਤ ਭੂਸ਼ਣ ਨੂੰ ...

ਪੂਰੀ ਖ਼ਬਰ »

ਪੰਜਾਬ ਸੰਗੀਤ ਨਾਟਕ ਅਕਾਦਮੀ ਵਲੋਂ ਰਾਸ਼ਟਰੀ ਰੰਗ ਮੰਚ ਸੈਮੀਨਾਰ

ਚੰਡੀਗੜ੍ਹ, 16 ਸਤੰਬਰ (ਅਜੀਤ ਬਿਊਰੋ)-ਪੰਜਾਬ ਸੰਗੀਤ ਨਾਟਕ ਅਕਾਦਮੀ ਵਲੋਂ ਪੰਜਾਬ ਕਲਾ ਭਵਨ ਵਿਖੇ ਭਾਅ ਜੀ ਗੁਰਸ਼ਰਨ ਸਿੰਘ ਦੇ 90ਵੇਂ ਜਨਮ ਦਿਨ ਨੂੰ ਸਮਰਪਿਤ ਤਿੰਨ ਰੋਜ਼ਾ ਨਾਟ ਉਤਸਵ ਦੀ ਸ਼ੁਰੂਆਤ ਅੱਜ ਰਾਸ਼ਟਰੀ ਰੰਗਮੰਚ ਸੈਮੀਨਾਰ ਨਾਲ ਹੋਈ | ਇਸ ਸੈਮੀਨਾਰ ਦਾ ...

ਪੂਰੀ ਖ਼ਬਰ »

ਖੱਟਰ ਤੇ ਆਰਿਆ ਦੀ ਮੋਦੀ ਨੂੰ ਵਧਾਈ

ਚੰਡੀਗੜ੍ਹ, 16 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਰਾਜਪਾਲ ਸ੍ਰੀ ਸਤਯਦੇਵ ਨਰਾਇਣ ਆਰਿਆ ਤੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਜਨਮ ਦਿਨ 'ਤੇ ਆਪਣੀ ਤੇ ਸੂਬੇ ਦੀ ਜਨਤਾ ਵਲੋਂ ਉਨ੍ਹਾਂ ਨੂੰ ਵਧਾਈ ਤੇ ਸ਼ੁੱਭਕਾਮਨਾਵਾਂ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਿਚ ਸ਼ਾਮਿਲ ਕਰਨ ਦੀ ਮੰਗ ਨੂੰ ਲੈ ਕੇ ਕੰਪਿਊਟਰ ਅਧਿਆਪਕਾਂ ਨੇ ਦਿੱਤਾ ਧਰਨਾ

ਪੰਚਕੂਲਾ, 16 ਸਤੰਬਰ (ਕਪਿਲ)-ਹਰਿਆਣਾ ਕੰਪਿਊਟਰ ਅਧਿਆਪਕ ਐਸੋਸੀਏਸ਼ਨ ਦੇ ਪ੍ਰਧਾਨ ਬਲਰਾਮ ਧੀਮਾਨ ਦੀ ਅਗਵਾਈ ਵਿਚ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਇਕ ਵਾਰ ਫਿਰ ਕੰਪਿਊਟਰ ਅਧਿਆਪਕਾਂ ਨੇ ਧਰਨਾ ਦਿੱਤਾ | ਇਸ ਦੌਰਾਨ ਪੁਲਿਸ ਤੇ ਧਰਨਾਕਾਰੀਆਂ ਵਿਚਕਾਰ ਭਾਰੀ ਝੜਪ ਹੋਈ ...

ਪੂਰੀ ਖ਼ਬਰ »

'ਆਪ' ਦੇ ਦਫ਼ਤਰ ਇੰਚਾਰਜ ਭਗਵਾਨ ਸਿੰਘ ਢਿੱਲੋਂ ਨੂੰ ਦਿੱਤੀ ਅੰਤਿਮ ਵਿਦਾਇਗੀ

ਐੱਸ. ਏ. ਐੱਸ. ਨਗਰ, 16 ਸਤੰਬਰ (ਕੇ. ਐੱਸ. ਰਾਣਾ)-ਪੰਜਾਬ ਵਿਧਾਨ ਸਭਾ ਦੇ ਸਾਬਕਾ ਵਧੀਕ ਸਕੱਤਰ ਅਤੇ ਮੁੱਖ ਵਿਰੋਧੀ ਧਿਰ ਆਮ ਆਦਮੀ ਪਾਰਟੀ (ਆਪ) ਦੇ ਵਿਧਾਨ ਸਭਾ ਦਫ਼ਤਰ ਦੇ ਇੰਚਾਰਜ ਭਗਵਾਨ ਸਿੰਘ ਢਿੱਲੋਂ ਦਾ ਅੱਜ ਮੁਹਾਲੀ ਵਿਚਲੇ ਸ਼ਮਸ਼ਾਨਘਾਟ ਵਿਖੇ ਅੰਤਿਮ ਸਸਕਾਰ ਕਰ ...

ਪੂਰੀ ਖ਼ਬਰ »

'ਮਾਣ-ਮੱਤਾ ਸਾਹਿਤਕਾਰ ਮਨਮੋਹਨ ਸਿੰਘ ਦਾਊਾ' ਪੁਸਤਕ ਲੋਕ ਅਰਪਣ 22 ਨੂੰ

ਐੱਸ. ਏ. ਐੱਸ. ਨਗਰ, 16 ਸਤੰਬਰ (ਕੇ. ਐੱਸ. ਰਾਣਾ)-ਪੰਜਾਬੀ ਸੱਥ ਲਾਂਬੜਾ-ਜਲੰਧਰ ਵਲੋਂ ਪੰਜਾਬ ਸਾਹਿਤ ਅਕਾਦਮੀ (ਚੰਡੀਗੜ੍ਹ) ਦੇ ਸਹਿਯੋਗ ਨਾਲ 'ਮਾਣ ਮੱਤਾ ਸਾਹਿਤਕਾਰ ਮਨਮੋਹਨ ਸਿੰਘ ਦਾਊਾ' ਪੁਸਤਕ (ਮੁੱਖ ਸੰਪਾਦਕ : ਡਾ. ਗੁਰਨਾਇਬ ਸਿੰਘ) ਲੋਕ-ਅਰਪਣ ਸਮਾਗਮ 22 ਸਤੰਬਰ ਨੂੰ ...

ਪੂਰੀ ਖ਼ਬਰ »

ਭਾਰਤ ਵਲੋਂ ਚਾਂਦੀ ਦਾ ਤਮਗਾ ਜਿੱਤਣ 'ਤੇ ਫੱੁਟਬਾਲ ਕੋਚ ਪੰਕਜ ਚੁੱਘ ਦਾ ਸਵਾਗਤ

ਜ਼ੀਰਕਪੁਰ, 16 ਸਤੰਬਰ (ਹੈਪੀ ਪੰਡਵਾਲਾ)-ਇਟਲੀ ਦੇ ਟੁਰੀਨ ਸ਼ਹਿਰ 'ਚ ਹੋਈਆਂ ਯੂਰਪੀਅਨ ਮਾਸਟਰਜ਼ ਗੇਮਜ਼ 'ਚ ਭਾਰਤ ਦੀ ਪੁਰਸ਼ ਫੁੱਟਬਾਲ ਟੀਮ ਵਲੋਂ ਚਾਂਦੀ ਦਾ ਤਗਮਾ ਜਿੱਤਣ 'ਤੇ ਟੀਮ ਦੇ ਕੋਚ ਪੰਕਜ਼ ਚੁੱਘ ਅਤੇ ਫਿਟਨੈੱਸ ਟਰੇਨਰ ਸੁਰਿੰਦਰ ਸਿੰਘ ਦਾ ਇੱਥੇ ਪੁੱਜਣ 'ਤੇ ਿ ...

ਪੂਰੀ ਖ਼ਬਰ »

ਜਥੇਬੰਦੀ ਪੰਥਕ ਅਕਾਲੀ ਲਹਿਰ ਵਲੋਂ ਕਰਵਾਏ ਜਾ ਰਹੇ ਸਮਾਗਮ ਲਈ ਸੰਗਤਾਂ 'ਚ ਉਤਸ਼ਾਹ

ਐੱਸ. ਏ. ਐੱਸ. ਨਗਰ, 16 ਸਤੰਬਰ (ਨਰਿੰਦਰ ਸਿੰਘ ਝਾਂਮਪੁਰ)-ਪੰਜਾਬ 'ਚ ਵੱਖ-ਵੱਖ ਧਾਰਮਿਕ ਮੁੱਦਿਆਂ ਨੂੰ ਉਜਾਗਰ ਕਰਕੇ ਅੱਗੇ ਲਿਆਉਣ ਵਾਲੀ ਜਥੇਬੰਦੀ ਪੰਥਕ ਅਕਾਲੀ ਲਹਿਰ ਵਲੋਂ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਦੀ ਅਗਵਾਈ ਹੇਠ ਪੰਜਾਬ ਭਰ ਵਿਚ ਮੀਟਿੰਗਾਂ ਦਾ ਸਿਲਸਿਲਾ ...

ਪੂਰੀ ਖ਼ਬਰ »

-ਮਾਮਲਾ ਪੁਲਿਸ ਵਲੋਂ ਪੈਸੇ ਲੈ ਕੇ ਨਸ਼ਾ ਤਸਕਰ ਨੂੰ ਛੱਡਣ ਦਾ-

ਇੰਸਪੈਕਟਰ ਸਤਵੰਤ ਸਿੰਘ ਸਿੱਧੂ ਦੀ ਅਗਾਊਾ ਜ਼ਮਾਨਤ ਦੀ ਅਰਜ਼ੀ ਖਾਰਜ

ਐੱਸ. ਏ. ਐੱਸ. ਨਗਰ, 16 ਸਤੰਬਰ (ਜਸਬੀਰ ਸਿੰਘ ਜੱਸੀ)-ਕੁਲਦੀਪ ਸਿੰਘ ਦੀਪਾ ਨਾਂਅ ਦੇ ਵਿਅਕਤੀ ਨੂੰ ਨਸ਼ੇ ਸਮੇਤ ਕਾਬੂ ਕਰਨ ਮਗਰੋਂ 7 ਲੱਖ 30 ਹਜ਼ਾਰ ਰੁ: ਲੈ ਕੇ ਛੱਡਣ ਦੇ ਮਾਮਲੇ 'ਚ ਕਈ ਪੁਲਿਸ ਅਫ਼ਸਰਾਂ ਦਾ ਨਾਂਅ ਸਾਹਮਣੇ ਆਉਣ ਵਾਲੇ ਮਾਮਲੇ ਦੀ ਤਫ਼ਤੀਸ਼ ਹਾਲੇ ਪੂਰੀ ਵੀ ...

ਪੂਰੀ ਖ਼ਬਰ »

ਤਿੰਨ ਕਾਰ ਸਵਾਰਾਂ ਵਲੋਂ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਦੀ ਕੁੱਟਮਾਰ

ਮੁੱਲਾਂਪੁਰ ਗਰੀਬਦਾਸ, 16 ਸਤੰਬਰ (ਦਿਲਬਰ ਸਿੰਘ ਖੈਰਪੁਰ)-ਮੁੱਖ ਮਾਰਗ 'ਤੇ ਪੈਂਦੇ ਮਾਜਰਾ ਟੀ-ਪੁਆਇੰਟ ਨੇੜੇ ਕਾਰ ਸਵਾਰਾਂ ਵਲੋਂ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੂੰ ਘੇਰ ਕੇ ਉਨ੍ਹਾਂ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਘਟਨਾ ...

ਪੂਰੀ ਖ਼ਬਰ »

ਗੁਲਮੋਹਰ ਸਿਟੀ ਐਕਸਟੈਂਸ਼ਨ ਦੇ ਲੋਕਾਂ ਨੇ ਮੈਨੇਜਮੈਂਟ 'ਤੇ ਫ਼ੰਡਾਂ ਦੀ ਦੁਰਵਰਤੋਂ ਕਰਨ ਦਾ ਲਾਇਆ ਦੋਸ਼

ਡੇਰਾਬੱਸੀ, 16 ਸਤੰਬਰ (ਗੁਰਮੀਤ ਸਿੰਘ)-ਹੈਬਤਪੁਰ ਸੜਕ 'ਤੇ ਸਥਿਤ ਗੁਲਮੋਹਰ ਸਿਟੀ ਐਕਟੈਂਸ਼ਨ ਵਿਖੇ ਰਹਿੰਦੇ ਲੋਕਾਂ ਨੇ ਸੁਸਾਇਟੀ ਦੀ ਮੈਨੇਜਮੈਂਟ 'ਤੇ ਫ਼ੰਡਾਂ ਦੀ ਦੁਰਵਰਤੋਂ ਕਰਨ ਦੇ ਦੋਸ਼ ਲਾਉਂਦੇ ਐਸ.ਡੀ.ਐਮ. ਨੂੰ ਸ਼ਿਕਾਇਤ ਦੇ ਕੇ ਕਾਰਵਾਈ ਦੀ ਮੰਗ ਕੀਤੀ ਹੈ | ...

ਪੂਰੀ ਖ਼ਬਰ »

ਮਾਨੇਸਰ ਜ਼ਮੀਨ ਘੁਟਾਲਾ ਮਾਮਲੇ 'ਚ ਮੁਲਜ਼ਮ ਜਸਵੰਤ ਸਿੰਘ 'ਤੇ ਲੱਗੇ ਦੋਸ਼ 'ਤੇ ਬਹਿਸ ਹੋਈ ਖ਼ਤਮ

ਪੰਚਕੂਲਾ, 16 ਸਤੰਬਰ (ਕਪਿਲ)-ਮਾਨੇਸਰ ਜ਼ਮੀਨ ਘੁਟਾਲਾ ਮਾਮਲੇ ਵਿਚ ਪੰਚਕੂਲਾ ਸਥਿਤ ਹਰਿਆਣਾ ਦੀ ਵਿਸ਼ੇਸ਼ ਸੀ.ਬੀ.ਆਈ. ਅਦਾਲਤ ਵਿਚ ਸੁਣਵਾਈ ਹੋਈ | ਸੋਮਵਾਰ ਨੂੰ ਹੋਈ ਮਾਮਲੇ ਦੀ ਸੁਣਵਾਈ ਦੌਰਾਨ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਜ਼ਰੂਰੀ ਕੰਮ ...

ਪੂਰੀ ਖ਼ਬਰ »

ਕਾਨਪੁਰ ਸਿੱਖ ਦੰਗਿਆਂ ਸਬੰਧੀ ਫਾਇਲਾਂ ਦਾ ਗਾਇਬ ਹੋਣਾ ਚਿੰਤਾ ਦਾ ਵਿਸ਼ਾ-ਚੰਦੂਮਾਜਰਾ

ਐੱਸ. ਏ. ਐੱਸ. ਨਗਰ, 16 ਸਤੰਬਰ (ਕੇ. ਐੱਸ. ਰਾਣਾ)-ਸ਼੍ਰੋਮਣੀ ਅਕਾਲੀ ਦਲ ਦੇ ਜਰਨਲ ਸਕੱਤਰ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੇਮ ਸਿੰਘ ਚੰਦੂਮਾਜਰਾ ਨੇ ਜਾਰੀ ਬਿਆਨ ਵਿਚ ਕਿਹਾ ਕਿ ਕਾਨਪੁਰ ਵਿਚ 1984 ਦੇ ਸਿੱਖ ਕਤਲੇਆਮ ਸਬੰਧੀ ਕੇਸਾਂ ਦੀਆਂ ਅਹਿਮ ਫਾਇਲਾਂ ਅਤੇ ਜ਼ਰੂਰੀ ...

ਪੂਰੀ ਖ਼ਬਰ »

ਫਲੈਟ ਦੇਣ ਦੇ ਨਾਂਅ 'ਤੇ ਲੱਖਾਂ ਦੀ ਧੋਖਾਧੜੀ ਕਰਨ ਵਾਲਿਆਂ ਨੂੰ ਪੁਲਿਸ ਗਿ੍ਫ਼ਤਾਰ ਕਰੇ-ਮਨਜੀਤ ਸਿੰਘ

ਐੱਸ. ਏ. ਐੱਸ. ਨਗਰ, 16 ਸਤੰਬਰ (ਜਸਬੀਰ ਸਿੰਘ ਜੱਸੀ)-ਫਲੈਟ ਦੇਣ ਦੇ ਨਾਂਅ 'ਤੇ ਲੱਖਾਂ ਰੁਪਏ ਦੀ ਠੱਗੀ ਦੇ ਸ਼ਿਕਾਰ ਮਨਜੀਤ ਸਿੰਘ ਨੇ ਪੁਲਿਸ ਕੋਲੋਂ ਮੰਗ ਕੀਤੀ ਕਿ ਉਹ ਜਲਦ ਕੰਪਨੀ ਪ੍ਰਬੰਧਕਾਂ ਨੂੰ ਗਿ੍ਫ਼ਤਾਰ ਕਰੇ | ਉਨ੍ਹਾਂ ਕਿਹਾ ਕਿ ਕੰਪਨੀ ਪ੍ਰਬੰਧਕ ਸ਼ੋਰਯਾ ...

ਪੂਰੀ ਖ਼ਬਰ »

ਭੇਦਭਰੀ ਹਾਲਤ 'ਚ ਬਜ਼ੁਰਗ ਔਰਤ ਦੀ ਮੌਤ

ਐੱਸ. ਏ. ਐੱਸ. ਨਗਰ/ਖਰੜ, 16 ਸਤੰਬਰ (ਜਸਬੀਰ ਸਿੰਘ ਜੱਸੀ/ਜੰਡਪੁਰੀ)-ਥਾਣਾ ਬਲੌਾਗੀ ਅਧੀਨ ਪੈਂਦੇ ਪਿੰਡ ਦਾਊਾ ਨਜ਼ਦੀਕ •ਰਾਮਗੜ੍ਹ•ਦੀ ਗੁਰੂ ਨਾਨਕ ਇਨਕਲੇਵ ਵਿਚਲੇ ਇਕ ਘਰ 'ਚ ਇਕ ਚੋਰ ਚੋਰੀ ਕਰਨ ਦੀ ਨੀਅਤ ਨਾਲ ਖਿੜਕੀ ਦਾ ਸ਼ੀਸ਼ਾ ਤੋੜ ਕੇ ਪਹਿਲਾਂ ਘਰ 'ਚ ਦਾਖ਼ਲ ਹੋਇਆ, ...

ਪੂਰੀ ਖ਼ਬਰ »

ਪੁਲਿਸ ਚੌਕੀ 'ਚ ਮੋਟਰਸਾਈਕਲ ਲੈਣ ਗਏ ਨੌਜਵਾਨ ਦਾ 48 ਘੰਟਿਆਂ ਬਾਅਦ ਵੀ ਨਹੀਂ ਲੱਗਾ ਸੁਰਾਗ

ਡੇਰਾਬੱਸੀ, 16 ਸਤੰਬਰ (ਗੁਰਮੀਤ ਸਿੰਘ)-ਮੁਬਾਰਿਕਪੁਰ ਪੁਲਿਸ ਚੌਕੀ ਵਿਖੇ ਮੋਟਰਸਾਈਕਲ ਲੈਣ ਲਈ ਗਏ 22 ਸਾਲਾ ਹਰਨੇਕ ਸਿੰਘ ਉਰਫ਼ ਗੋਲੂ ਦੇ ਗਾਇਬ ਹੋਣ ਦੀ ਗੁੱਥੀ 48 ਘੰਟਿਆਂ ਬਾਅਦ ਵੀ ਅਣਸੁਲਝੀ ਹੈ | ਗੋਲੂ ਦੇ ਪਰਿਵਾਰ ਵਲੋਂ ਜਿਥੇ ਗੋਲੂ ਨੂੰ ਗਾਇਬ ਕਰਨ ਪਿੱਛੇ ਪੁਲਿਸ ...

ਪੂਰੀ ਖ਼ਬਰ »

ਸ਼ੈਲਜਾ ਤੇ ਹੁੱਡਾ ਨੇ ਗੈਸਟ ਅਧਿਆਪਕ ਸੰਘਰਸ਼ ਕਮੇਟੀ ਦੇ ਧਰਨੇ 'ਚ ਪਹੰੁਚ ਕੇ ਦਿੱਤਾ ਸਮਰਥਨ

ਕਰਨਾਲ, 16 ਸਤੰਬਰ (ਗੁਰਮੀਤ ਸਿੰਘ ਸੱਗੂ)-ਗੈਸਟ ਟੀਚਰ ਸੰਘਰਸ਼ ਕਮੇਟੀ ਵਲੋਂ ਕਰਨਾਲ ਵਿਖੇ ਦਿੱਤੇ ਜਾ ਰਹੇ ਧਰਨੇ ਵਿਚ ਪਹੰੁਚ ਕੇ ਕਾਂਗਰਸ ਦੀ ਸੂਬਾ ਪ੍ਰਧਾਨ ਕੁਮਾਰੀ ਸ਼ੈਲਜਾ ਅਤੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੇ ਆਪਣਾ ਸਮਰਥਨ ਦਿੱਤਾ | ਭੁਪਿੰਦਰ ...

ਪੂਰੀ ਖ਼ਬਰ »

ਜਗਾਧਾਰੀ ਵਿਖੇ ਸੰਮੇਲਨ 29 ਨੂੰ

ਜਗਾਧਰੀ, 16 ਸਤੰਬਰ (ਜਗਜੀਤ ਸਿੰਘ)-ਮਹਾਰਾਜਾ ਅਗਰਸੈਨ ਭਵਨ ਅਮਰ ਵਿਹਾਰ ਵਿਚ ਅੱਗਰਵਾਲ ਸਭਾ, ਅੱਗਰਵਾਲ ਯੁਵਾ ਮੰਚ ਅਤੇ ਅੱਗਰਵਾਲ ਮਹਿਲਾ ਸੰਗਠਨ ਜਗਾਧਰੀ ਦੇ ਕਾਰਜ਼ਕਾਰੀ ਮੈਂਬਰਾਂ ਦੀ ਇਕ ਮੀਟਿੰਗ ਹੋਈ, ਜਿਸ ਵਿਚ 29 ਸਤੰਬਰ ਨੂੰ ਮਹਾਰਾਜਾ ਅਗਰਸੈਨ ਜੈਅੰਤੀ ਮੌਕੇ ...

ਪੂਰੀ ਖ਼ਬਰ »

ਅਸਾਮ ਤੋਂ ਪੱਤਰਕਾਰਾਂ ਦੇ ਇਕ ਵਫ਼ਦ ਵਲੋਂ ਚੰਡੀਗੜ੍ਹ ਦਾ ਦੌਰਾ

ਚੰਡੀਗੜ੍ਹ, 16 ਸਤੰਬਰ (ਆਰ. ਐਸ. ਲਿਬਰੇਟ)-ਅੱਜ ਅਸਾਮ ਤੋਂ ਪੱਤਰਕਾਰਾਂ ਦੇ ਇਕ ਵਫ਼ਦ ਨੇ ਕੰਮਕਾਜ ਅਤੇ ਪ੍ਰਾਜੈਕਟਾਂ ਦਾ ਅਧਿਐਨ ਕਰਨ ਲਈ ਨਗਰ ਨਿਗਮ ਚੰਡੀਗੜ੍ਹ ਦਾ ਦੌਰਾ ਕੀਤਾ ਅਤੇ ਮਹੀਨਾਵਾਰ ਸਦਨ ਬੈਠਕ ਦੀ ਕਾਰਵਾਈ ਦੇਖੀ | ਰਾਜੇਸ਼ ਕੁਮਾਰ ਮੇਅਰ ਨਗਰ ਨਿਗਮ ਨੇ ਵਫ਼ਦ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX