ਤਾਜਾ ਖ਼ਬਰਾਂ


ਅਫ਼ਗ਼ਾਨਿਸਤਾਨ ਵਿਚ 15 ਤਾਲਿਬਾਨੀ ਅੱਤਵਾਦੀ ਮਾਰੇ ਗਏ
. . .  21 minutes ago
ਪੰਜਾਬ ਕਾਂਗਰਸ ਦੀ 11 ਮੈਂਬਰੀ ਕਮੇਟੀ ਦਾ ਗਠਨ
. . .  43 minutes ago
ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ) - ਕੁੱਲ ਹਿੰਦ ਕਾਂਗਰਸ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਦੀ ਸੂਬਾ ਜਥੇਬੰਦੀ ਅਤੇ ਜ਼ਿਲ੍ਹਾ ਜਥੇਬੰਦੀ ਨੂੰ ਭੰਗ ਕਰਨ ਤੋਂ ਬਾਅਦ 11 ਮੈਂਬਰੀ ਕਮੇਟੀ ਦਾ ਗਠਨ...
ਕਾਰ ਦੀ ਟੱਕਰ ਨਾਲ ਸੜਕ ਪਾਰ ਕਰ ਰਹੇ ਵਿਅਕਤੀ ਦੀ ਮੌਤ
. . .  about 1 hour ago
ਫਿਲੌਰ, 21 ਜਨਵਰੀ (ਇੰਦਰਜੀਤ ਚੰਦੜ) – ਸਥਾਨਕ ਨੈਸ਼ਨਲ ਹਾਈਵੇ 'ਤੇ ਵਾਪਰੇ ਇਕ ਹਾਦਸੇ ਦੌਰਾਨ ਇਕ 40 ਸਾਲਾਂ ਦੇ ਕਰੀਬ ਇੱਕ ਵਿਅਕਤੀ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਕ ਇਨੋਵਾ ਕਾਰ ਜੋ ਜਲੰਧਰ ਤੋਂ ਲੁਧਿਆਣਾ ਵੱਲ ਜਾ ਰਹੀ ਸੀ ਕਿ ਫਿਲੌਰ...
ਐਨ.ਸੀ.ਪੀ ਵੱਲੋਂ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ
. . .  about 1 hour ago
ਨਵੀਂ ਦਿੱਲੀ, 21 ਜਨਵਰੀ - ਐਨ.ਸੀ.ਪੀ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। 'ਆਪ' ਤੋਂ ਅਸਤੀਫ਼ਾ ਦੇਣ ਵਾਲੇ ਦਿੱਲੀ ਕੈਂਟ ਦੇ ਮੌਜੂਦਾ...
2.50 ਕਰੋੜ ਦੀ ਹੈਰੋਇਨ ਸਣੇ ਇੱਕ ਗ੍ਰਿਫ਼ਤਾਰ
. . .  about 1 hour ago
ਲੁਧਿਆਣਾ, 21 ਜਨਵਰੀ (ਰੁਪੇਸ਼ ਕੁਮਾਰ) - ਐੱਸ.ਟੀ.ਐੱਫ ਲੁਧਿਆਣਾ ਰੇਂਜ ਨੇ ਨਾਕੇਬੰਦੀ ਦੌਰਾਨ ਇੱਕ ਵਿਅਕਤੀ ਨੂੰ 510 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ, ਜਿਸ ਦੀ...
ਪੰਜਾਬ ਕਾਂਗਰਸ ਦੀ ਸੂਬਾ ਤੇ ਜ਼ਿਲ੍ਹਾ ਜਥੇਬੰਦੀਆਂ ਭੰਗ
. . .  about 1 hour ago
ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ) - ਕੁੱਲ ਹਿੰਦ ਕਾਂਗਰਸ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਸੂਬਾ ਜਥੇਬੰਦੀ ਅਤੇ ਜ਼ਿਲ੍ਹਾ ਜਥੇਬੰਦੀਆਂ ਨੂੰ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤਾ ਗਿਆ ਹੈ, ਜਦਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ...
ਸਕਾਰਪੀਓ ਤੇ ਬੱਸ ਦੀ ਸਿੱਧੀ ਟੱਕਰ 'ਚ ਫ਼ੌਜ ਦੇ ਜਵਾਨ ਦੀ ਮੌਤ, 7 ਜ਼ਖ਼ਮੀ
. . .  about 1 hour ago
ਗੜ੍ਹਸ਼ੰਕਰ, 21 ਜਨਵਰੀ (ਧਾਲੀਵਾਲ) - ਗੜ੍ਹਸ਼ੰਕਰ-ਹੁਸ਼ਿਆਰਪੁਰ ਰੋਡ 'ਤੇ ਸ਼ਾਮ ਸਮੇਂ ਸਕਾਰਪੀਓ ਗੱਡੀ ਅਤੇ ਬੱਸ ਦਰਮਿਆਨ ਸਿੱਧੀ ਟੱਕਰ ਹੋਣ ਕਾਰਨ ਸਕਾਰਪੀਓ ਸਵਾਰ ਫ਼ੌਜ ਦੇ ਇੱਕ ਜਵਾਨ...
ਇਨੋਵਾ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ
. . .  about 2 hours ago
ਸੁਨਾਮ ਊਧਮ ਸਿੰਘ ਵਾਲਾ, 21 ਜਨਵਰੀ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਅੱਜ ਸਵੇਰੇ ਸੁਨਾਮ-ਲਖਮੀਰਵਾਲਾ ਸੜਕ 'ਤੇ ਵਾਪਰੇ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਇੱਕ ਨੌਜਵਾਨ...
ਰਿਸ਼ਵਤ ਲੈਂਦਿਆਂ ਏ. ਸੀ. ਪੀ. ਦਾ ਰੀਡਰ ਰੰਗੇ ਹੱਥੀਂ ਕਾਬੂ
. . .  about 2 hours ago
ਜਲੰਧਰ, 21 ਜਨਵਰੀ- ਜਲੰਧਰ ਦੇ ਏ. ਸੀ. ਪੀ. ਵੈਸਟ ਬਰਜਿੰਦਰ ਸਿੰਘ ਦੇ ਰੀਡਰ ਰਾਜੇਸ਼ ਕੁਮਾਰ ਨੂੰ ਵਿਜੀਲੈਂਸ ਦੀ ਟੀਮ ਨੇ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਰਾਜੇਸ਼ ਕੁਮਾਰ ਨੂੰ ਟੀਮ ਆਪਣੇ...
ਰਿਸ਼ਵਤ ਮੰਗਣ ਵਾਲੇ ਪਟਵਾਰੀ ਦਫ਼ਤਰ 'ਤੇ ਵਿਜੀਲੈਂਸ ਵਲੋਂ ਛਾਪੇਮਾਰੀ, ਪਟਵਾਰੀ ਫ਼ਰਾਰ
. . .  about 3 hours ago
ਭੁਲੱਥ, 21 ਜਨਵਰੀ (ਸੁਖਜਿੰਦਰ ਸਿੰਘ ਮੁਲਤਾਨੀ)- ਅੱਜ ਦੁਪਹਿਰ ਵਿਜੀਲੈਂਸ ਵਿਭਾਗ ਕਪੂਰਥਲਾ ਨੇ ਡੀ. ਐੱਸ. ਪੀ. ਕੇਵਲ ਕ੍ਰਿਸ਼ਨ ਦੀ ਅਗਵਾਈ ਹੇਠ 30 ਹਜ਼ਾਰ ਰੁਪਏ ਰਿਸ਼ਵਤ ਵਜੋਂ...
ਦਿੱਲੀ ਆ ਸਕਣਗੇ ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ, ਅਦਾਲਤ ਨੇ ਸ਼ਰਤਾਂ 'ਤੇ ਦਿੱਤੀ ਇਜਾਜ਼ਤ
. . .  about 3 hours ago
ਨਵੀਂ ਦਿੱਲੀ, 21 ਜਨਵਰੀ- ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ ਨੂੰ ਤੀਸ ਹਜ਼ਾਰੀ ਕੋਰਟ ਨੇ ਰਾਜਧਾਨੀ ਦਿੱਲੀ ਆਉਣ ਦੀ ਇਜਾਜ਼ਤ ਦੇ ਦਿੱਤੀ ਹੈ। ਹਾਲਾਂਕਿ ਇਹ ਇਜਾਜ਼ਤ ਸ਼ਰਤਾਂ 'ਤੇ...
ਅਕਾਲੀ ਦਲ ਤੋਂ ਬਾਅਦ ਹੁਣ ਭਾਜਪਾ ਦੀ ਸਹਿਯੋਗੀ ਜੇ. ਜੇ. ਪੀ. ਵੀ ਨਹੀਂ ਲੜੇਗੀ ਦਿੱਲੀ ਚੋਣਾਂ
. . .  about 3 hours ago
ਨਵੀਂ ਦਿੱਲੀ, 21 ਜਨਵਰੀ- ਸ਼੍ਰੋਮਣੀ ਅਕਾਲੀ ਦਲ ਤੋਂ ਬਾਅਦ ਭਾਜਪਾ ਦੀ ਸਹਿਯੋਗੀ ਜਨਨਾਇਕ ਜਨਤਾ ਪਾਰਟੀ (ਜੇ. ਜੇ. ਪੀ.) ਨੇ ਵੀ ਦਿੱਲੀ ਵਿਧਾਨ ਸਭਾ ਚੋਣਾਂ ਲੜਨ ਤੋਂ ਇਨਕਾਰ ਕਰ ਦਿੱਤਾ ਹੈ। ਦੂਜੇ ਚੋਣ...
ਹੁਸ਼ਿਆਰਪੁਰ ਵਿਖੇ ਦੋ ਦੁਕਾਨਾਂ 'ਚ ਲੱਗੀ ਭਿਆਨਕ ਅੱਗ
. . .  about 3 hours ago
ਹੁਸ਼ਿਆਰਪੁਰ, 21 ਜਨਵਰੀ (ਬਲਜਿੰਦਰਪਾਲ ਸਿੰਘ)- ਘੰਟਾ ਘਰ ਦੇ ਨਜ਼ਦੀਕ ਡਰਾਈ-ਕਲੀਨਰ ਅਤੇ ਕੱਪੜਿਆਂ ਦੀ ਦੁਕਾਨ 'ਚ ਅੱਜ ਭਿਆਨਕ ਅੱਗ ਲੱਗ ਗਈ। ਇਸ ਹਾਦਸੇ 'ਚ ਲੱਖਾਂ ਰੁਪਏ ਦਾ...
ਜਿਸ ਨੇ ਵਿਰੋਧ ਕਰਨਾ ਹੈ ਕਰ ਲਓ, ਨਾਗਰਿਕਤਾ ਕਾਨੂੰਨ ਵਾਪਸ ਨਹੀਂ ਹੋਵੇਗਾ- ਅਮਿਤ ਸ਼ਾਹ
. . .  about 3 hours ago
ਲਖਨਊ, 21 ਜਨਵਰੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਦੇ ਸਮਰਥਨ 'ਚ ਇੱਕ ਰੈਲੀ ਨੂੰ ਸੰਬੋਧਿਤ ਕੀਤਾ। ਉੱਤਰ ਪ੍ਰਦੇਸ਼ ਦੇ ਲਖਨਊ 'ਚ ਹੋਈ ਇਸ ਰੈਲੀ 'ਚ...
ਮੋਦੀ ਅਤੇ ਓਲੀ ਨੇ ਵਿਰਾਟ ਨਗਰ ਆਈ.ਸੀ.ਪੀ ਦਾ ਕੀਤਾ ਉਦਘਾਟਨ
. . .  about 4 hours ago
ਨੇਪਾਲ, 21 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਨੇਪਾਲ ਦੇ ਪ੍ਰਧਾਨ ਮੰਤਰੀ ਕੇ.ਪੀ. ਸ਼ਰਮਾ ਓਲੀ ਨੇ ਮੰਗਲਵਾਰ ਨੂੰ ਇੱਥੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਦੋਹਾਂ ...
ਜਲ ਸਪਲਾਈ ਵਿਭਾਗ ਦੇ ਐੱਸ. ਡੀ. ਓ. ਨੇ ਚਲਾਈ ਗੋਲੀ, ਕਲਰਕ ਜ਼ਖ਼ਮੀ
. . .  about 4 hours ago
ਦੁਕਾਨ ਲੁੱਟਣ ਆਏ ਲੁਟੇਰਿਆ ਨੇ ਮਾਲਕ 'ਤੇ ਚਲਾਈ ਗੋਲੀ
. . .  about 4 hours ago
ਅਵੰਤੀਪੋਰਾ 'ਚ ਮੁਠਭੇੜ ਦੌਰਾਨ ਫੌਜ ਦਾ ਜਵਾਨ ਅਤੇ ਇੱਕ ਐੱਸ. ਪੀ. ਓ. ਸ਼ਹੀਦ
. . .  about 4 hours ago
ਹਾਈਕੋਰਟ ਪਹੁੰਚਿਆ ਜੇ. ਐੱਨ. ਯੂ. ਵਿਦਿਆਰਥੀ ਸੰਗਠਨ, ਲੇਟ ਫ਼ੀਸ ਅਤੇ ਹੋਸਟਲ ਮੈਨੂਅਲ 'ਚ ਬਦਲਾਅ ਦੀ ਕੀਤੀ ਮੰਗ
. . .  about 5 hours ago
ਕੁਫ਼ਰੀ 'ਚ ਹੋਈ ਤਾਜ਼ਾ ਬਰਫ਼ਬਾਰੀ, ਖਿੜੇ ਸੈਲਾਨੀਆਂ ਦੇ ਚਿਹਰੇ
. . .  about 5 hours ago
ਨੇਪਾਲ ਦੇ ਹੋਟਲ 'ਚੋਂ ਮਿਲੀਆਂ ਕੇਰਲ ਦੇ 8 ਸੈਲਾਨੀਆਂ ਦੀਆਂ ਲਾਸ਼ਾਂ
. . .  about 6 hours ago
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  about 6 hours ago
ਸੰਗਰੂਰ : ਸ਼੍ਰੋਮਣੀ ਅਕਾਲੀ ਦੇ ਜ਼ਿਲ੍ਹਾ ਪ੍ਰਧਾਨ ਹਾਂਡਾ ਅਤੇ ਸੁਨੀਤਾ ਸ਼ਰਮਾ ਨੇ ਦਿੱਤਾ ਅਸਤੀਫ਼ਾ
. . .  about 6 hours ago
ਪੁਲਵਾਮਾ 'ਚ ਸੀ. ਆਰ. ਪੀ. ਐੱਫ. ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 6 hours ago
ਸੁਨੀਲ ਯਾਦਵ ਹੀ ਲੜਨਗੇ ਕੇਜਰੀਵਾਲ ਵਿਰੁੱਧ ਚੋਣ
. . .  about 6 hours ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 7 hours ago
ਹਾਈਕੋਰਟ ਨੇ ਕੈਟ 'ਤੇ ਹੁਕਮ 'ਤੇ ਲਾਈ ਰੋਕ, ਦਿਨਕਰ ਗੁਪਤਾ ਨੂੰ ਡੀ. ਜੀ. ਪੀ. ਬਣਾਈ ਰੱਖਣ ਦੀ ਹਿਦਾਇਤ
. . .  about 7 hours ago
ਅੰਮ੍ਰਿਤਸਰ ਵਿਖੇ ਮਠਿਆਈਆਂ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ
. . .  about 3 hours ago
ਵਿਰਾਸਤੀ ਮਾਰਗ 'ਤੇ ਸ਼ਹੀਦ ਸਿੱਖ ਸੂਰਬੀਰ ਯੋਧਿਆਂ ਦੇ ਬੁੱਤ ਲਗਾਉਣ ਦੀ ਮੰਗ
. . .  about 7 hours ago
ਜਵਾਹਰ ਸੁਰੰਗ ਦੇ ਆਲੇ-ਦੁਆਲੇ ਭਾਰੀ ਬਰਫ਼ਬਾਰੀ ਕਾਰਨ ਕੌਮੀ ਹਾਈਵੇਅ-44 ਬੰਦ, ਸੈਂਕੜੇ ਟਰੱਕ ਫਸੇ
. . .  about 8 hours ago
ਦਿੱਲੀ ਵਿਧਾਨ ਸਭਾ ਚੋਣਾਂ : ਕੇਜਰੀਵਾਲ ਦੇ ਸਾਹਮਣੇ ਉਮੀਦਵਾਰ ਬਦਲ ਸਕਦੀ ਹੈ ਭਾਜਪਾ
. . .  about 7 hours ago
ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਇੱਕ ਹੋਰ ਸੂਚੀ
. . .  about 8 hours ago
ਸਰਬ ਪਾਰਟੀ ਮੀਟਿੰਗ ਤੋਂ ਪਹਿਲਾਂ ਸੁਖਬੀਰ ਨੇ ਸੱਦੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ
. . .  about 8 hours ago
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਅੱਜ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ
. . .  about 9 hours ago
ਦਿੱਲੀ ਚੋਣਾਂ 'ਚ ਭਾਜਪਾ 50 ਤੋਂ ਵਧੇਰੇ ਸੀਟਾਂ 'ਤੇ ਜਿੱਤੇਗੀ- ਤੇਜਿੰਦਰ ਬੱਗਾ
. . .  about 9 hours ago
ਕਾਬੂ ਹੇਠ ਹੋਈ ਰਘੁਬੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਅੱਗ
. . .  about 9 hours ago
ਪੁਲਿਸ ਹਿਰਾਸਤ 'ਚ ਤੇਲਗੂ ਦੇਸ਼ਮ ਪਾਰਟੀ ਦੇ ਸੰਸਦ ਮੈਂਬਰ ਜੈਦੇਵ ਗੱਲਾ
. . .  about 10 hours ago
ਬਗ਼ਦਾਦ: ਅਮਰੀਕੀ ਦੂਤਾਵਾਸ ਨੇੜੇ ਇਕ ਵਾਰ ਫਿਰ ਦਾਗੇ ਗਏ ਰਾਕੇਟ
. . .  about 11 hours ago
ਸੂਰਤ 'ਚ ਰਘੁਵੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਭਿਆਨਕ ਅੱਗ
. . .  about 11 hours ago
ਅੱਜ ਦਾ ਵਿਚਾਰ
. . .  about 12 hours ago
ਜਲੰਧਰ : ਮਾਮੂਲੀ ਤਕਰਾਰ 'ਤੇ ਭਰਾ ਨੇ ਭਰਾ ਦੇ ਮਾਰਿਆ ਚਾਕੂ
. . .  1 day ago
ਵਿਜੀਲੈਂਸ ਟੀਮ ਨੇ ਏ.ਐੱਸ.ਆਈ ਨੂੰ 20 ਹਜ਼ਾਰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
. . .  about 1 hour ago
ਦਿੱਲੀ ਵਿਧਾਨ ਸਭਾ ਚੋਣਾਂ : ਅਕਾਲੀ ਦਲ ਨੇ ਦਿੱਲੀ ਚੋਣਾਂ ਲੜਨ ਤੋਂ ਕੀਤਾ ਇਨਕਾਰ
. . .  about 1 hour ago
ਪ੍ਰਧਾਨ ਮੰਤਰੀ ਤੇ ਜੇ.ਪੀ ਨੱਢਾ ਵੱਲੋਂ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ
. . .  53 minutes ago
ਸੁਰੱਖਿਆ ਪ੍ਰਬੰਧਾਂ ਤਹਿਤ ਰਾਜਾਸਾਂਸੀ ਹਵਾਈ ਅੱਡਾ ਵਿਖੇ ਰੈੱਡ ਅਲਰਟ ਜਾਰੀ
. . .  29 minutes ago
ਪੂਰਬੀ ਲੰਡਨ 'ਚ ਤਿੰਨ ਸਿੱਖ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ
. . .  about 1 hour ago
ਪੱਬ ਜੀ ਗੇਮ ਖੇਡਦੇ ਸਮੇਂ 12 ਵੀਂ ਜਮਾਤ ਦਾ ਵਿਦਿਆਰਥੀ ਹੋਇਆ ਬਿਮਾਰ
. . .  about 1 hour ago
ਦਿੱਲੀ 'ਚ ਭਾਜਪਾ ਨੇ 3 ਸੀਟਾਂ ਦਿੱਤੀਆਂ ਸਹਿਯੋਗੀਆਂ ਨੂੰ
. . .  about 1 hour ago
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਦਿੱਤਾ ਗਿਆ ਰੋਸ ਧਰਨਾ
. . .  about 1 hour ago
ਸਰਕਾਰੀ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਇਆ ਜਾਵੇ -ਮਨਜੀਤ ਸਿੰਘ ਰਾਏ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 1 ਅੱਸੂ ਸੰਮਤ 551

ਪੰਜਾਬ / ਜਨਰਲ

ਤਰਨ ਤਾਰਨ ਧਮਾਕਾ ਮਾਮਲੇ ਵਿਚ 7 ਨੌਜਵਾਨ ਗਿ੍ਫ਼ਤਾਰ

ਤਰਨ ਤਾਰਨ, 16 ਸਤੰਬਰ (ਹਰਿੰਦਰ ਸਿੰਘ)-ਬੀਤੀ 4 ਸਤੰਬਰ ਨੂੰ ਤਰਨ ਤਾਰਨ ਦੇ ਨਜ਼ਦੀਕੀ ਪਿੰਡ ਪੰਡੋਰੀ ਗੋਲਾ ਵਿਖੇ ਹੋਏ ਧਮਾਕੇ ਦੇ ਮਾਮਲੇ 'ਚ ਪੁਲਿਸ ਨੇ ਸੱਤ ਨੌਜਵਾਨਾਂ ਨੂੰ ਗਿ੍ਫ਼ਤਾਰ ਕਰ ਲਿਆ ਹੈ | ਗਿ੍ਫ਼ਤਾਰੀ ਤੋਂ ਬਾਅਦ ਉਕਤ ਸੱਤਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ ਜਿਥੇ ਅਦਾਲਤ ਵਲੋਂ 6 ਨੌਜਵਾਨਾਂ ਨੂੰ ਇਕ ਦਿਨ ਦਾ ਤੇ ਇਕ ਨੌਜਵਾਨ ਨੂੰ ਚਾਰ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ | ਇਸ ਮਾਮਲੇ ਪਿੱਛੇ ਵਿਦੇਸ਼ੀ ਫੰਡਿੰਗ ਤੇ ਖ਼ਾਲਿਸਤਾਨੀ ਮੂਵਮੈਂਟ ਨੂੰ ਫਿਰ ਤੋਂ ਸਰਗਰਮ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਵਰਣਨਯੋਗ ਹੈ ਕਿ ਚਾਰ ਸਤੰਬਰ ਦੇਰ ਰਾਤ ਪਿੰਡ ਪੰਡੋਰੀ ਗੋਲਾ ਨਜ਼ਦੀਕ ਵੀਰਾਨ ਜਗ੍ਹਾ 'ਤੇ ਧਮਾਕਾਖੇਜ਼ ਸਮੱਗਰੀ ਫਟਣ ਨਾਲ ਹਰਪ੍ਰੀਤ ਸਿੰਘ ਹੈਪੀ ਵਾਸੀ ਬਚੜੇ ਤੇ ਵਿਕਰਮ ਸਿੰਘ ਵਿੱਕੀ ਵਾਸੀ ਕੱਦਗਿੱਲ ਨਾਮਕ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਸੀ ਜਦਕਿ ਉਨ੍ਹਾਂ ਦਾ ਤੀਸਰਾ ਸਾਥੀ ਗੁਰਜੰਟ ਸਿੰਘ ਜੰਟਾ ਵਾਸੀ ਬਚੜੇ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ ਸੀ ਤੇ ਇਸ ਧਮਾਕੇ 'ਚ ਉਸ ਦੀਆਂ ਅੱਖਾਂ ਦੀ ਰੌਸ਼ਨੀ ਵੀ ਚਲੀ ਗਈ ਹੈ | ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਐਨ.ਆਈ..ਏ., ਐੱਨ.ਐੱਸ.ਜੀ. ਤੇ ਪੰਜਾਬ ਪੁਲਿਸ ਦੀਆਂ ਫੋਰੈਂਸਿਕ ਟੀਮਾਂ ਨੇ ਮੌਕੇ 'ਤੇ ਪਹੁੰਚ ਕੇ ਵੱਖ-ਵੱਖ ਨਮੂਨੇ ਹਾਸਲ ਕੀਤੇ ਸਨ |
12 ਦਿਨਾਂ ਤੱਕ ਪੁਲਿਸ ਨੇ ਇਸ ਮਾਮਲੇ ਨੂੰ ਪੂਰੀ ਤਰ੍ਹਾਂ ਮੀਡੀਆ ਤੋਂ ਦੂਰ ਰੱਖਿਆ ਤੇ ਵੱਖ-ਵੱਖ ਥਾਵਾਂ ਤੋਂ 100 ਤੋਂ ਵੱਧ ਨੌਜਵਾਨਾਂ ਨੂੰ ਪੁੱਛਗਿੱਛ ਲਈ ਹਿਰਾਸਤ 'ਚ ਵੀ ਲਿਆ ਗਿਆ ਹੈ | ਇਸ ਮਾਮਲੇ ਵਿਚ ਭਾਵੇਂ ਪੁਲਿਸ ਅਧਿਕਾਰੀ ਅਜੇ ਵੀ ਸਿੱਧੇ ਤੌਰ 'ਤੇ ਜਾਣਕਾਰੀ ਦੇਣ ਤੋਂ ਟਾਲਾ ਵੱਟ ਰਹੇ ਹਨ, ਪਰ ਪੁਲਿਸ ਨੇ ਚੁੱਪ-ਚਪੀਤੇ ਮੀਡੀਆ ਨੂੰ ਦੱਸੇ ਬਿਨਾਂ ਇਸ ਮਾਮਲੇ 'ਚ ਗਿ੍ਫ਼ਤਾਰ ਕੀਤੇ ਗਏ ਸੱਤ ਨੌਜਵਾਨਾਂ ਨੂੰ ਅਦਾਲਤ 'ਚ ਪੇਸ਼ ਕਰਕੇ ਉਨ੍ਹਾਂ ਦਾ ਰਿਮਾਂਡ ਹਾਸਲ ਕਰ ਲਿਆ ਹੈ | ਫੜ੍ਹੇ ਗਏ ਵਿਅਕਤੀਆਂ ਵਿਚ ਇਸ ਧਮਾਕੇ 'ਚ ਜ਼ਖ਼ਮੀ ਹੋਏ ਗੁਰਜੰਟ ਸਿੰਘ ਜੰਟਾ ਦੇ ਚਾਚੇ ਦਾ ਲੜਕਾ ਅੰਮਿ੍ਤਪਾਲ ਸਿੰਘ ਪੁੱਤਰ ਸਰਬਜੀਤ ਸਿੰਘ ਵਾਸੀ ਬਚੜੇ, ਚੰਨਦੀਪ ਸਿੰਘ ਪੁੱਤਰ ਹਰਵੰਤ ਸਿੰਘ ਵਾਸੀ ਮੱਲ੍ਹੀ ਮਾਰਕੀਟ ਬਟਾਲਾ, ਮਨਪ੍ਰੀਤ ਸਿੰਘ ਮੰਨਾ ਪੁੱਤਰ ਮੁਖਤਾਰ ਸਿੰਘ ਵਾਸੀ ਮੁਰਾਦਪੁਰਾ ਤਰਨ ਤਾਰਨ, ਹਰਜੀਤ ਸਿੰਘ ਹੀਰਾ ਪੁੱਤਰ ਹਰਦੇਵ ਸਿੰਘ ਵਾਸੀ ਪੰਡੋਰੀ ਗੋਲਾ, ਮਲਕੀਤ ਸਿੰਘ ਪੁੱਤਰ ਦਿਲਬਾਗ ਸਿੰਘ ਵਾਸੀ ਕੋਟਲਾ ਗੁੱਜਰ ਜ਼ਿਲ੍ਹਾ ਅੰਮਿ੍ਤਸਰ, ਅਮਰਜੀਤ ਸਿੰਘ ਪੁੱਤਰ ਲਖਵਿੰਦਰ ਸਿੰਘ ਵਾਸੀ ਡੇਰਾ ਰੋਡ ਫਤਹਿਗੜ੍ਹ ਚੂੜੀਆਂ ਤੇ ਮਨਦੀਪ ਸਿੰਘ ਪੁੱਤਰ ਨਾਜਰ ਸਿੰਘ ਵਾਸੀ ਦੀਨੇਵਾਲ ਸ਼ਾਮਿਲ ਹਨ | ਅਦਾਲਤ ਵਲੋਂ ਮਨਦੀਪ ਸਿੰਘ ਨੂੰ ਚਾਰ ਦਿਨ ਦੇ ਪੁਲਿਸ ਰਿਮਾਂਡ 'ਤੇ ਅਤੇ ਬਾਕੀ ਨੌਜਵਾਨਾਂ ਨੂੰ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਹੈ | ਪੁਲਿਸ ਸੂਤਰਾਂ ਅਨੁਸਾਰ ਇਸ ਧਮਾਕੇ ਪਿੱਛੇ ਵਿਦੇਸ਼ੀ ਫੰਡਿੰਗ ਅਤੇ ਖ਼ਾਲਿਸਤਾਨੀ ਮੂਵਮੈਂਟ ਦਾ ਮਾਮਲਾ ਸਾਹਮਣੇ ਆਇਆ ਹੈ | ਇਹ ਵੀ ਪਤਾ ਲੱਗਾ ਹੈ ਕਿ ਵਿਦੇਸ਼ਾਂ ਵਿਚ ਬੈਠੇ ਖ਼ਾਲਿਸਤਾਨ ਸਮੱਰਥਕਾਂ ਵਲੋਂ ਪੰਜਾਬ 'ਚ ਫਿਰ ਤੋਂ ਨੌਜਵਾਨਾਂ ਨੂੰ ਆਪਣੀ ਮੂਵਮੈਂਟ ਲਈ ਸਰਗਰਮ ਕੀਤਾ ਜਾ ਰਿਹਾ ਹੈ ਤੇ ਇਹ ਧਮਾਕਾ ਵੀ ਉਕਤ ਨੌਜਵਾਨਾਂ ਵਲੋਂ ਧਮਾਕੇਖੇਜ਼ ਸਮੱਗਰੀ ਨੂੰ ਛੱਡਣ ਸਮੇਂ ਜਾਂ ਲੈਣ ਸਮੇਂ ਹੋਇਆ ਹੈ |

ਅਰੋੜਾ, ਸੰਧੂ, ਪ੍ਰਦੀਪ ਕੁਮਾਰ ਤੇ ਜੇ.ਪੀ. ਇਲੈਲੋ ਛੱਡ ਕੇ ਕਾਂਗਰਸ 'ਚ ਸ਼ਾਮਿਲ

ਚੰਡੀਗੜ੍ਹ, 16 ਸਤੰਬਰ (ਐਨ.ਐਸ.ਪਰਵਾਨਾ)- ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) ਦੇ ਕਈ ਹੋਰ ਸਿਰਕੱਢ ਨੇਤਾ ਅਸ਼ੋਕ ਅਰੋੜਾ, ਪ੍ਰਦੀਪ ਕੁਮਾਰ, ਆਜ਼ਾਦ ਵਿਧਾਇਕ ਜੈ ਪ੍ਰਕਾਸ਼, ਪਿਹੋਵਾ ਤੋਂ ਇਨੈਲੋ ਦੇ ਸਵ. ਵਿਧਾਇਕ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸਿੰਘ ਇਨੈਲੋ ...

ਪੂਰੀ ਖ਼ਬਰ »

ਤੇਲੰਗਾਨਾ ਦੇ ਨਿਜ਼ਾਮਾਬਾਦ ਤੋਂ ਹੈਦਰਾਬਾਦ ਲਈ ਰਵਾਨਾ ਹੋਇਆ ਕੌਮਾਂਤਰੀ ਨਗਰ ਕੀਰਤਨ

ਅੰਮਿ੍ਤਸਰ, 16 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਕੌਮਾਂਤਰੀ ਨਗਰ ਕੀਰਤਨ ਬੀਤੀ ਰਾਤ ਤੇਲੰਗਾਨਾ ਦੇ ਨਿਜ਼ਾਮਾਬਾਦ ਵਿਖੇ ਰਾਤ ਦਾ ਵਿਸ਼ਰਾਮ ਕਰਨ ਮਗਰੋਂ ਅਗਲੇ ਪੜਾਅ ਹੈਦਰਾਬਾਦ ਲਈ ਖ਼ਾਲਸਾਈ ਸ਼ਾਨੋ-ਸ਼ੌਕਤ ਨਾਲ ਰਵਾਨਾ ਹੋ ਗਿਆ | ਨਗਰ ਕੀਰਤਨ 'ਚ ਵੱਡੀ ਗਿਣਤੀ ਸੰਗਤਾਂ ...

ਪੂਰੀ ਖ਼ਬਰ »

ਖ਼ੂਨਦਾਨ ਮਾਨਵਤਾ ਲਈ ਮਹਾਨ ਪਰਉਪਕਾਰੀ ਕਾਰਜ-ਸਵਾਮੀ ਚੇਤਨਾ ਨੰਦ

ਨੂਰਪੁਰ ਬੇਦੀ, 16 ਸਤੰਬਰ (ਵਿੰਦਰਪਾਲ ਝਾਂਡੀਆਂ, ਰਾਜੇਸ਼ ਚੌਧਰੀ)-ਭੂਰੀ ਵਾਲੇ ਗੁਰਗੱਦੀ ਪ੍ਰੰਪਰਾ (ਗਰੀਬਦਾਸੀ ਸੰਪ੍ਰਦਾਇ) ਦੀ ਸੰਗਤ ਵਲੋਂ ਮੌਜੂਦਾ ਗੱਦੀਨਸ਼ੀਨ ਵੇਦਾਂਤ ਅਚਾਰੀਆ ਸਵਾਮੀ ਚੇਤਨਾ ਨੰਦ ਭੂਰੀ ਵਾਲਿਆਂ ਦੇ ਜਨਮ ਦਿਵਸ ਮੌਕੇ ਲਾਲ ਦਾਸ ਬ੍ਰਹਮਾ ਨੰਦ ...

ਪੂਰੀ ਖ਼ਬਰ »

ਹਰਿਆਣਾ 'ਚ ਅਕਾਲੀ-ਭਾਜਪਾ ਮਿਲ ਕੇ ਚੋਣਾਂ ਲੜਨ- ਬਾਦਲ

ਚੰਡੀਗੜ੍ਹ, 16 ਸਤੰਬਰ (ਐਨ.ਐਸ. ਪਰਵਾਨਾ)- ਜਾਣਕਾਰ ਅਕਾਲੀ ਹਲਕਿਆਂ ਨੇ ਪ੍ਰਗਟਾਵਾ ਕੀਤਾ ਹੈ ਕਿ ਇਸ ਸਾਲ ਅਕਤੂਬਰ ਮਹੀਨੇ ਹੋਣ ਵਾਲੀਆਂ ਹਰਿਆਣਾ ਵਿਧਾਨ ਸਭਾ ਦੀਆਂ ਆਮ ਚੋਣਾਂ ਕਾਂਗਰਸ ਵਿਰੁੱਧ ਭਾਰਤੀ ਜਨਤਾ ਪਾਰਟੀ ਤੇ ਸ਼ੋ੍ਰਮਣੀ ਅਕਾਲੀ ਦਲ ਮਿਲ ਕੇ ਲੜਨ ਤਾਂ ਕਿ ...

ਪੂਰੀ ਖ਼ਬਰ »

ਪਲਾਸਟਿਕ ਦੀਆਂ 64 ਵਸਤੂਆਂ ਬੰਦ ਕਰਨ ਦੀ ਸਿਫ਼ਾਰਸ਼

ਜਲੰਧਰ, 16 ਸਤੰਬਰ (ਸ਼ਿਵ ਸ਼ਰਮਾ) -ਪ੍ਰਧਾਨ ਮੰਤਰ ਨਰਿੰਦਰ ਮੋਦੀ ਵਲੋਂ ਇਕ ਵਾਰ ਵਰਤੋਂ 'ਚ ਆਉਣ ਵਾਲੇ ਪਲਾਸਟਿਕ ਨੂੰ ਖ਼ਤਮ ਕਰਨ ਦਾ ਸੱਦਾ ਦੇਣ ਤੋਂ ਬਾਅਦ ਕੇਂਦਰ ਤੇ ਰਾਜ ਸਰਕਾਰ ਵਿਭਾਗ ਵੀ ਨੁਕਸਾਨ ਪਹੁੰਚਾਉਣ ਵਾਲੀਆਂ ਪਲਾਸਟਿਕ ਦੀਆਂ ਵਸਤੂਆਂ ਬੰਦ ਕਰਨ ਦੀਆਂ ...

ਪੂਰੀ ਖ਼ਬਰ »

ਦੇਸ਼ ਦੀਆਂ 5 ਲੱਖ 87 ਹਜ਼ਾਰ ਐਮ.ਐਸ.ਐਮ.ਈ. ਸਨਅਤਾਂ ਦਾ 50 ਫ਼ੀਸਦੀ ਉਤਪਾਦਨ ਘਟਿਆ

ਲੁਧਿਆਣਾ, 16 ਸਤੰਬਰ (ਪੁਨੀਤ ਬਾਵਾ)-ਦੇਸ਼ ਆਰਥਿਕ ਮੰਦਹਾਲੀ 'ਚੋਂ ਲੰਘ ਰਿਹਾ ਹੈ, ਜਿਸ ਦਾ ਅਸਰ ਦੇਸ਼ ਦੀਆਂ ਐਮ.ਐਸ.ਐਮ.ਈ. ਸਨਅਤਾਂ 'ਚ ਦੇਖਣ ਨੂੰ ਮਿਲਿਆ ਹੈ ਤੇ ਦੇਸ਼ ਦੀਆਂ 5 ਲੱਖ 87 ਹਜ਼ਾਰ ਐਮ.ਐਸ.ਐਮ.ਈ. ਸਨਅਤਾਂ ਦਾ ਉਤਪਾਦਨ 50 ਫ਼ੀਸਦੀ ਤੱਕ ਘਟ ਗਿਆ ਹੈ ਜਦਕਿ ਪੰਜਾਬ ਦੀਆਂ ...

ਪੂਰੀ ਖ਼ਬਰ »

ਪੰਜਾਬ 'ਚ ਜ਼ੋਰਾਂ ਨਾਲ ਚੱਲ ਰਹੀ ਹੈ ਓਵਰ ਲੋਡਿੰਗ

ਬਮਿਆਲ, 16 ਸਤੰਬਰ (ਰਾਕੇਸ਼ ਸ਼ਰਮਾ)-ਪੰਜਾਬ 'ਚ ਟਰਾਂਸਪੋਰਟ ਕੰਪਨੀਆਂ ਵਲੋਂ ਆਪਣੇ ਵਾਹਨਾਂ ਰਾਹੀਂ ਓਵਰਲੋਡ ਕਰਕੇ ਆਵਾਜਾਈ ਨਿਯਮਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ | ਦੱਸਣਯੋਗ ਹੈ ਕਿ ਪੰਜਾਬ 'ਚ ਨਾਜਾਇਜ਼ ਮਾਈਨਿੰਗ ਤੋਂ ਬਾਅਦ ਇਕ ਹਜ਼ਾਰ ਦੇ ਕਰੀਬ ਟਰੱਕ ਓਵਰਲੋਡ ਭਰੇ ...

ਪੂਰੀ ਖ਼ਬਰ »

ਪਾਕਿਸਤਾਨ 'ਚ ਕਰਤਾਰਪੁਰ ਸਾਹਿਬ ਲਾਂਘੇ ਲਈ 1771 ਏਕੜ ਭੂਮੀ ਦਾ ਮਾਮਲਾ ਭਖਿਆ

ਅੰਮਿ੍ਤਸਰ, 16 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਸਰਕਾਰ ਦੀ ਫ਼ਰੰਟੀਅਰ ਵਰਕਸ ਆਰਗੇਨਾਈਜ਼ੇਸ਼ਨ (ਐਫ. ਡਬਲਿਊ. ਓ.) ਵਲੋਂ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਲਈ ਆਪਣੇ ਅਧਿਕਾਰ 'ਚ ਲਈ ਨਾਲ ਲਗਦੇ ਪਿੰਡਾਂ ਦੀ 1771 ਏਕੜ ਭੂਮੀ ਦਾ ਮਾਮਲਾ ਲਗਾਤਾਰ ਜ਼ੋਰ ਫੜ੍ਹਦਾ ਜਾ ਰਿਹਾ ...

ਪੂਰੀ ਖ਼ਬਰ »

ਇਸ਼ਤਿਹਾਰਬਾਜ਼ੀ ਵਿਚਲੇ ਕੰਮਾਂ ਨੂੰ ਸਾਬਿਤ ਕਰੇ ਪੰਜਾਬ ਸਰਕਾਰ- ਅਕਾਲੀ ਦਲ

ਚੰਡੀਗੜ੍ਹ 16 ਸਤੰਬਰ (ਵਿਕਰਮਜੀਤ ਸਿੰਘ ਮਾਨ)-ਪੰਜਾਬ ਦੇ ਲੋਕਾਂ ਨਾਲ ਪਿਛਲੀਆਂ ਵਿਧਾਨ ਸਭਾ ਚੋਣਾਂ 'ਚ ਕੀਤੇ ਵਾਅਦੇ ਤਾਂ ਕੈਪਟਨ ਸਰਕਾਰ ਪੂਰੇ ਨਹੀਂ ਕਰ ਰਹੀ, ਪਰ ਕਰੀਬ ਤਿੰਨ ਸਾਲ ਬੀਤਣ ਮਗਰੋਂ ਜਿੱਥੇ ਕੈਪਟਨ ਵਲੋਂ ਆਪਣੀ ਹੀ ਪਾਰਟੀ ਦੀ ਪ੍ਰਧਾਨ ਸੋਨੀਆ ਗਾਂਧੀ ਨੂੰ ...

ਪੂਰੀ ਖ਼ਬਰ »

ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਵਲੋਂ ਖ਼ੁਦਕੁਸ਼ੀ

ਬੁਢਲਾਡਾ, 16 ਸਤੰਬਰ (ਸੁਨੀਲ ਮਨਚੰਦਾ) -ਨੇੜਲੇ ਪਿੰਡ ਬਰ੍ਹੇ ਵਿਖੇ ਇਕ ਕਿਸਾਨ ਵਲੋ ਕਰਜ਼ੇ ਦੀ ਮਾਰ ਨਾ ਚੱਲਦਿਆਂ ਆਪਣੀ ਜੀਵਨ ਲੀਲ੍ਹਾ ਖ਼ਤਮ ਕਰਨ ਦੀ ਖ਼ਬਰ ਮਿਲੀ ਹੈ | ਜਾਣਕਾਰੀ ਅਨੁਸਾਰ ਕਿਸਾਨ ਜੀਤ ਸਿੰਘ ਪੁੱਤਰ ਭਗਵਾਨ ਸਿੰਘ ਦੇ ਸਿਰ 4 ਲੱਖ ਦਾ ਕਰਜ਼ਾ ਸੀ ਤੇ ਉਸ ਦਾ ...

ਪੂਰੀ ਖ਼ਬਰ »

ਸਿ ੱਖ ਗੁਰਦੁਆਰਾ ਸੋਧ ਐਕਟ ਮਾਮਲੇ 'ਚ ਸੁਣਵਾਈ ਮਾਰਚ 'ਚ

ਚੰਡੀਗੜ੍ਹ, 16 ਸਤੰਬਰ (ਸੁਰਜੀਤ ਸਿੰਘ ਸੱਤੀ)- ਸ਼੍ਰੋਮਣੀ ਕਮੇਟੀ ਚੋਣਾਂ ਵਿਚ ਸਹਿਜਧਾਰੀ ਸਿੱਖਾਂ ਦੇ ਵੋਟ ਦੇ ਹੱਕ ਨੂੰ ਖ਼ਤਮ ਕਰਦੀ ਸਿੱਖ ਗੁਰਦੁਆਰਾ ਐਕਟ ਵਿਚ ਸੰਸਦ ਵਲੋਂ ਕੀਤੀ ਸੋਧ ਨੂੰ ਸਹਿਜਧਾਰੀ ਸਿੱਖ ਪਾਰਟੀ ਵਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ...

ਪੂਰੀ ਖ਼ਬਰ »

ਸੈਕਟਰ 17 'ਚ ਹੋਈ ਹੱਤਿਆ ਦੇ ਮਾਮਲੇ 'ਚ ਬਾਕਸਰ ਗੈਂਗ ਦੇ 3 ਮੈਂਬਰ ਗਿ੍ਫ਼ਤਾਰ

ਚੰਡੀਗੜ੍ਹ, 16 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 17 ਦੀ ਪੁਰਾਣੀ ਜ਼ਿਲ੍ਹਾ ਅਦਾਲਤ ਨੇੜੇ 4 ਸਤੰਬਰ ਨੂੰ ਹਰਿਆਣਾ ਦੇ ਰਹਿਣ ਵਾਲੇ ਤੇਜਿੰਦਰਪਾਲ ਉਰਫ਼ ਮੱਲ੍ਹੀ ਦੀ ਹੱਤਿਆ ਦੇ ਮਾਮਲੇ 'ਚ ਚੰਡੀਗੜ੍ਹ ਪੁਲਿਸ ਦੀ ਕ੍ਰਾਈਮ ਬਰਾਂਚ ਨੇ 3 ਮੁਲਜ਼ਮਾਂ ਨੂੰ ...

ਪੂਰੀ ਖ਼ਬਰ »

ਫਾਜ਼ਿਲਕਾ ਵਿਖੇ ਝੰਡਾ ਉਤਾਰਨ ਦੀ ਰਸਮ ਦਾ ਸਮਾਂ ਬਦਲਿਆ

ਫ਼ਾਜ਼ਿਲਕਾ, 16 ਸਤੰਬਰ (ਦਵਿੰਦਰ ਪਾਲ ਸਿੰਘ)-ਫਾਜ਼ਿਲਕਾ ਵਿਖੇ ਹਿੰਦ ਪਾਕਿ ਸਰਹੱਦ ਦੀ ਸਾਦਕੀ ਚੌਕੀ 'ਤੇ ਦੋਵਾਂ ਦੇਸ਼ਾਂ ਵਿਚਾਲੇ ਹੋਣ ਵਾਲੀ ਝੰਡਾ ਉਤਾਰਨ ਦੀ ਰਸਮ (ਰਿਟ੍ਰੀਟ ਸੈਰੇਮਨੀ) ਦਾ ਸਮਾਂ ਬਦਲ ਦਿੱਤਾ ਗਿਆ ਹੈ | ਬੀ.ਐਸ.ਐਫ਼. ਦੇ ਅਧਿਕਾਰੀਆਂ ਤੋਂ ਮਿਲੀ ...

ਪੂਰੀ ਖ਼ਬਰ »

ਪਾਕਿ ਹਿੰਦੂਆਂ ਨੂੰ ਮਿ੍ਤਕਾਂ ਦੀ ਮੁਕਤੀ ਲਈ ਵੀਜ਼ੇ ਦਾ ਇੰਤਜ਼ਾਰ

ਅੰਮਿ੍ਤਸਰ, 16 ਸਤੰਬਰ (ਸੁਰਿੰਦਰ ਕੋਛੜ)-ਕਰਾਚੀ ਦੇ ਹਿੰਦੂ ਸ਼ਮਸ਼ਾਨਘਾਟ 'ਚ 100 ਤੋਂ ਵਧੇਰੇ ਮਿ੍ਤਕ ਹਿੰਦੂਆਂ ਦੀਆਂ ਲਾਲ-ਸਫ਼ੇਦ ਪੋਟਲੀਆਂ 'ਚ ਰੱਖੀਆਂ ਅਸਥੀਆਂ ਭਾਰਤ 'ਚ ਹਰਿਦੁਆਰ ਪਹੁੰਚਣ ਦੀ ਉਡੀਕ ਕਰ ਰਹੀਆਂ ਹਨ | ਪਾਕਿਸਤਾਨ ਦੇ ਸੂਬਾ ਸਿੰਧ 'ਚ ਰਹਿੰਦੇ ਬਹੁ-ਗਿਣਤੀ ...

ਪੂਰੀ ਖ਼ਬਰ »

ਪੁਲਿਸ ਦੇ ਹਾਲਾਤ ਸੁਧਾਰੇ ਸਰਕਾਰ- ਹਾਈਕੋਰਟ

ਚੰਡੀਗੜ੍ਹ, 16 ਸਤੰਬਰ (ਸੁਰਜੀਤ ਸਿੰਘ ਸੱਤੀ)- ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਜਸਟਿਸ ਰਾਜੀਵ ਫ਼ਰਮਾ ਤੇ ਜਸਟਿਸ ਹਰਿੰਦਰ ਸਿੰਘ ਸਿੱਧੂ ਦੀ ਡਵੀਜ਼ਨ ਬੈਂਚ ਨੇ ਸੋਮਵਾਰ ਨੂੰ ਇਕ ਹੁਕਮ ਜਾਰੀ ਕਰਕੇ ਪੰਜਾਬ ਸਰਕਾਰ ਨੂੰ ਹਦਾਇਤ ਕੀਤੀ ਹੈ ਕਿ ਉਹ ਪੁਲਿਸ ਵਾਲਿਆਂ ਦੀ ...

ਪੂਰੀ ਖ਼ਬਰ »

ਸਾਬਕਾ ਚੇਅਰਮੈਨ ਤੋਂ 30 ਲੱਖ ਰੁਪਏ ਵਸੂਲੇਗਾ ਭਾਖੜਾ ਬਿਆਸ ਪ੍ਰਬੰਧ ਬੋਰਡ

ਨੰਗਲ, 16 ਸਤੰਬਰ (ਗੁਰਪ੍ਰੀਤ ਸਿੰਘ ਗਰੇਵਾਲ)-ਦਿੱਲੀ 'ਚ ਕਿਰਾਏ 'ਤੇ ਫਲੈਟ ਲੈਣ ਦੇ ਮਾਮਲੇ 'ਚ ਕੇਂਦਰੀ ਊਰਜਾ ਵਿਭਾਗ ਨੇ ਭਾਖੜਾ ਬਿਆਸ ਪ੍ਰਬੰਧ ਬੋਰਡ ਦੇ ਸਾਬਕਾ ਚੇਅਰਮੈਨ ਏ.ਬੀ. ਅਗਰਵਾਲ ਤੋਂ ਤਕਰੀਬਨ 30 ਲੱਖ ਰੁਪਏ ਵਸੂਲ ਕਰਨ ਦਾ ਫ਼ੈਸਲਾ ਕੀਤਾ ਹੈ | ਏ.ਬੀ. ਅਗਰਵਾਲ ਨੇ ...

ਪੂਰੀ ਖ਼ਬਰ »

ਅਕੋਸ ਦੀ ਸਾਲਾਨਾ ਜਨਰਲ ਮੀਟਿੰਗ 'ਚ ਹਰਦੀਪ ਸਿੰਘ ਮੁੜ ਪ੍ਰਧਾਨ ਬਣੇ

ਜਲੰਧਰ, 16 ਸਤੰਬਰ (ਅ.ਬ.) -ਐਸੋਸੀਏਸ਼ਨ ਆਫ਼ ਕੰਸਲਟੈਂਟਸ ਫ਼ਾਰ ਓਵਰਸੀਜ਼ ਸਟੱਡੀਜ਼ (ਅਕੋਸ) ਦੀ ਸਾਲਾਨਾ ਜਨਰਲ ਮੀਟਿੰਗ ਚੇਅਰਮੈਨ ਕਮਲ ਕੁਮਾਰ ਭੁਮਬਲਾ ਦੀ ਪ੍ਰਧਾਨਗੀ 'ਚ ਹੋਈ | ਰਜਿਸਟਰਾਰ ਰਪੇਸ਼, ਉਪ-ਪ੍ਰਧਾਨ ਕੁਲਵੰਤ ਸਿੰਘ ਸੁਕਾਂਤ ਤਿ੍ਵੇਦੀ ਨੇ ਮੌਜੂਦਾ ਪ੍ਰਧਾਨ ...

ਪੂਰੀ ਖ਼ਬਰ »

ਜੇਲ੍ਹ ਵਿਭਾਗ ਦੇ ਦੋ ਕਰਮਚਾਰੀ ਮੁਅੱਤਲ-ਤੀਜੇ ਕਰਮਚਾਰੀ ਨੂੰ ਹਟਾਉਣ ਲਈ ਪੈਸਕੋ ਨੂੰ ਕਿਹਾ

ਚੰਡੀਗੜ੍ਹ, 16 ਸਤੰਬਰ (ਅਜੀਤ ਬਿਊਰੋ)-ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਸਵੇਰੇ ਰੋਪੜ ਤੇ ਹੁਸ਼ਿਆਰਪੁਰ ਜੇਲ੍ਹ ਦੀ ਅਚਨਚੇਤੀ ਚੈਕਿੰਗ ਕੀਤੀ | ਇਸ ਚੈਕਿੰਗ ਦੌਰਾਨ ਤਿੰਨ ਜੇਲ੍ਹ ਕਰਮਚਾਰੀਆਂ ਨੂੰ ਨਿਯਮਾਂ ਦੇ ਉਲਟ ਮੋਬਾਈਲਾਂ ਦੀ ਵਰਤੋਂ ਕਰਦਿਆਂ ...

ਪੂਰੀ ਖ਼ਬਰ »

- ਮਾਮਲਾ ਗਾਇਕ ਪਰਮੀਸ਼ ਵਰਮਾ 'ਤੇ ਗੋਲੀ ਚਲਾਉਣ ਦਾ -

ਮੁਲਜ਼ਮ ਹਰਜਿੰਦਰ ਸਿੰਘ ਦੇ ਅਦਾਲਤ 'ਚ ਪੇਸ਼ ਨਾ ਹੋਣ ਕਾਰਨ ਨਹੀਂ ਹੋ ਸਕੇ ਦੋਸ਼ ਤੈਅ

ਐੱਸ.ਏ.ਐੱਸ. ਨਗਰ, 16 ਸਤੰਬਰ (ਜਸਬੀਰ ਸਿੰਘ ਜੱਸੀ)-ਪੰਜਾਬੀ ਗਾਇਕ ਤੇ ਅਦਾਕਾਰ ਪਰਮੀਸ਼ ਵਰਮਾ ਤੇ ਉਸ ਦੇ ਦੋਸਤ ਕੁਲਵੰਤ ਚਾਹਲ 'ਤੇ ਗੋਲੀ ਚਲਾਉਣ ਦੇ ਮਾਮਲੇ 'ਚ ਨਾਮਜ਼ਦ ਹਰਜਿੰਦਰ ਸਿੰਘ ਦੇ ਅਦਾਲਤ 'ਚ ਪੇਸ਼ ਨਾ ਹੋਣ ਕਾਰਨ ਜਿਥੇ ਦਿਲਪ੍ਰੀਤ ਸਿੰਘ ਬਾਬਾ ਸਮੇਤ ਸਾਰੇ ...

ਪੂਰੀ ਖ਼ਬਰ »

ਦਫ਼ਤਰੀ ਕਾਮਿਆਂ ਵਲੋਂ ਸੂਬੇ ਭਰ 'ਚ ਜ਼ਿਲ੍ਹਾ ਪੱਧਰੀ ਰੋਸ ਰੈਲੀਆਂ ਅੱਜ

ਲੁਧਿਆਣਾ, 16 ਸਤੰਬਰ (ਸਲੇਮਪੁਰੀ)-ਪੰਜਾਬ ਸਰਕਾਰ ਦੇ ਸਮੂਹ ਵਿਭਾਗਾਂ 'ਚ ਤੈਨਾਤ ਦਫਤਰੀ ਕਾਮਿਆਂ ਦੀ ਸਾਂਝੀ ਜਥੇਬੰਦੀ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਜ਼ ਯੂਨੀਅਨ ਦੇ ਸੂਬਾਈ ਆਗੂ ਗੁਰਨਾਮ ਸਿੰਘ ਵਿਰਕ ਨੇ ਦੱਸਿਆ ਕਿ ਸੂਬਾ ਕਮੇਟੀ ਵਲੋਂ ਦਫਤਰੀ ਕਾਮਿਆਂ ਦੀਆਂ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ 'ਚ ਆਮ ਗਿਆਨ ਦੀ ਪ੍ਰੀਖਿਆ ਅੱਜ

ਸੰਗਰੂਰ, 16 ਸਤੰਬਰ (ਧੀਰਜ ਪਸ਼ੌਰੀਆ) - 17 ਸਤੰਬਰ ਨੂੰ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਉਡਾਨ ਪ੍ਰੋਜੈਕਟ ਸਬੰਧੀ ਆਮ ਗਿਆਨ ਦੀ ਪਹਿਲੀ ਪ੍ਰੀਖਿਆ ਹੋਣ ਜਾ ਰਹੀ ਹੈ, ਜਿਸ 'ਚ 6ਵੀਂ ਤੇ 12ਵੀਂ ਜਮਾਤ ਤੱਕ ਕਰੀਬ 13.21 ਲੱਖ ਵਿਦਿਆਰਥੀ ਭਾਗ ਲੈਣਗੇ | ਇਸ ਪ੍ਰੀਖਿਆ ਵਿਚ ਇਨ੍ਹਾਂ ...

ਪੂਰੀ ਖ਼ਬਰ »

ਕਿਸਾਨ ਸਭਾ ਪੰਜਾਬ ਕਾਨਫ਼ਰੰਸ 24 ਤੋਂ

ਚੰਡੀਗੜ੍ਹ, 16 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਕਿਸਾਨ ਸਭਾ ਪੰਜਾਬ ਦੀ 39ਵੀਂ ਕਾਨਫਰੰਸ 24 ਤੇ 25 ਸਤੰਬਰ ਨੂੰ ਦੇਵੀਗੜ੍ਹ ਵਿਚ ਹੋ ਰਹੀ ਹੈ | ਇਸ ਮੌਕੇ ਅਨਾਜ ਮੰਡੀ ਵਿਚ ਰੈਲੀ ਕੀਤੀ ਜਾਏਗੀ, ਜਿਸ ਨੂੰ ਕਈ ਕਿਸਾਨ ਆਗੂ ਸੰਬੋਧਨ ਕਰਨਗੇ | ਦੱਸਿਆ ਗਿਆ ਹੈ ਕਿ ਕਿਸਾਨ ਸਭਾ ਦੇ ...

ਪੂਰੀ ਖ਼ਬਰ »

ਕੈਪਟਨ ਵਲੋਂ ਕਿਸਾਨ ਯੂਨੀਅਨਾਂ ਤੋਂ ਬਿਜਲੀ ਚੋਰੀ ਰੋਕਣ ਤੇ ਧਰਤੀ ਹੇਠਲੇ ਪਾਣੀ ਦੀ ਸੰਭਾਲ ਲਈ ਸਹਿਯੋਗ ਦੀ ਮੰਗ

ਚੰਡੀਗੜ੍ਹ, 16 ਸਤੰਬਰ (ਅਜੀਤ ਬਿਊਰੋ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਬੇ ਦੀਆਂ ਕਿਸਾਨ ਜਥੇਬੰਦੀਆਂ ਪਾਸੋਂ ਬਿਜਲੀ ਚੋਰੀ ਰੋਕਣ ਤੇ ਤੇਜ਼ੀ ਨਾਲ ਥੱਲੇ ਜਾ ਰਹੇ ਧਰਤੀ ਹੇਠਲੇ ਪਾਣੀ ਦੀ ਸੁਚੱਜੀ ਵਰਤੋਂ ਕਰਨ ਬਾਰੇ ਜਾਗਰੂਕਤਾ ਫੈਲਾਉਣ ਲਈ ਸਹਿਯੋਗ ਦੀ ...

ਪੂਰੀ ਖ਼ਬਰ »

ਸੰਤ ਸੇਵਾ ਸਿੰਘ ਦੀ ਬਰਸੀ ਸਬੰਧੀ ਸਮਾਗਮ 2 ਨੂੰ

ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸੰਤ ਬਾਬਾ ਸੇਵਾ ਸਿੰਘ ਦੀ ਬਰਸੀ ਸਬੰਧੀ ਗੁਰਮਤਿ ਸਮਾਗਮ 2 ਅਕਤੂਬਰ ਨੂੰ ਗੁਰਦੁਆਰਾ ਨਾਨਕ ਨਿਵਾਸ, ਬੂੜਾ ਗੁੱਜਰ ਰੋਡ ਵਿਖੇ ਕਰਵਾਇਆ ਜਾ ਰਿਹਾ ਹੈ | ਗੁਰਦੁਆਰਾ ਸਾਹਿਬ ਦੇ ਮੁੱਖ ਪ੍ਰਬੰਧਕ ਭਾਈ ਗੁਰਮੀਤ ਸਿੰਘ ...

ਪੂਰੀ ਖ਼ਬਰ »

ਚੀਨ ਦੇ 7 ਜੰਗੀ ਜਹਾਜ਼ ਹਿੰਦ ਮਹਾਂਸਾਗਰ 'ਚ ਮੌਜੂਦ

ਚੇਨਈ, 16 ਸਤੰਬਰ (ਏਜੰਸੀ)-ਚੀਨ ਦੇ 7 ਜੰਗੀ ਜਹਾਜ਼ ਹਿੰਦ ਮਹਾਂਸਾਗਰ ਵਿਚ ਦਿਖਾਈ ਦਿੱਤੇ ਹਨ | ਇਨ੍ਹਾਂ ਨੂੰ ਭਾਰਤੀ ਜਲ ਸੈਨਾ ਦੇ ਟੋਹੀ ਹਵਾਈ ਜਹਾਜ਼ਾਂ ਪੀ-8ਆਈ ਨੇ ਲੱਭਿਆ ਅਤੇ ਤਸਵੀਰਾਂ ਖਿੱਚੀਆਂ | ਅਮਰੀਕਾ 'ਚ ਬਣੇ ਪੀ-8ਆਈ ਜਹਾਜ਼ ਪਣਡੁੱਬੀ ਰੋਧੀ ਖੁਫ਼ੀਆ ਪ੍ਰਣਾਲੀ ...

ਪੂਰੀ ਖ਼ਬਰ »

ਸਾਡਾ ਮਕਸਦ ਕਿਸੇ ਵੀ ਸਮੂਹ ਵਿਸ਼ੇਸ਼ ਦੀਆਂ ਭਾਵਨਾਵਾਂ ਨੂੰ ਦੁੱਖ ਪਹੁੰਚਾਉਣਾ ਨਹੀਂ-ਕਲਰਜ਼ ਚੈਨਲ

ਨਵੀਂ ਦਿੱਲੀ, 16 ਸਤੰਬਰ (ਅਜੀਤ ਬਿਊਰੋ)-ਰਮਾਇਣ ਇਕ ਮਹਾਕਾਵਿ ਹੈ, ਜਿਹੜੀ ਆਪਣੇ ਕਹਾਣੀ ਵਾਚਨ ਦੇ ਨਾਲ ਭਾਰਤੀ ਮੂਲਾਂ ਦਾ ਗੁਣਗਾਨ ਕਰਦੀ ਹੈ | ਰਾਮ ਸਿਯਾ ਤੋਂ ਲਵਕੁਸ਼ ਤੱਕ ਸਾਡੀ ਕੋਸ਼ਿਸ਼ ਇਸ ਮਹਾਕਾਵਿ ਨੂੰ ਇਕ ਅਜਿਹੇ ਨਜ਼ਰੀਏ ਨਾਲ ਪੇਸ਼ ਕਰਨਾ ਹੈ, ਜਿਹੜਾ ਇਸ ਨਾਲੋਂ ...

ਪੂਰੀ ਖ਼ਬਰ »

ਚੰਨੀ ਵਲੋਂ ਦੁਬਈ ਦੀਆਂ ਸੰਗਤਾਂ ਨੂੰ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ 'ਚ ਸ਼ਾਮਿਲ ਹੋਣ ਦਾ ਸੱਦਾ

ਚੰਡੀਗੜ੍ਹ, 16 ਸਤੰਬਰ (ਅਜੀਤ ਬਿਊਰੋ)- ਸੈਰ ਸਪਾਟਾ ਤੇ ਸਭਿਆਚਾਰਕ ਮਾਮਲਿਆਂ ਦੇ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ 'ਚ ਇਕ ਵਫਦ ਵੱਖ-ਵੱਖ ਨਾਨਕ ਨਾਮ ਲੇਵਾ ਸੰਸਥਾਵਾਂ ਨੂੰ 500 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ 'ਚ ਸ਼ਾਮਿਲ ਹੋਣ ਦਾ ਸੱਦਾ ਦੇਣ ਲਈ ਦੁਬਈ ਪਹੁੰਚਿਆ | ...

ਪੂਰੀ ਖ਼ਬਰ »

ਪਾਕਿ ਵਲੋਂ ਲਾਂਘੇ ਵਾਸਤੇ 20 ਡਾਲਰ ਫ਼ੀਸ ਲੈਣਾ ਜਾਇਜ਼-ਤਰਲੋਚਨ ਸਿੰਘ

ਅੰਮਿ੍ਤਸਰ, 16 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਸਰਕਾਰ ਵਲੋਂ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਭਾਰਤੀ ਸਿੱਖ ਸ਼ਰਧਾਲੂਆਂ ਤੋਂ ਤੈਅ ਕੀਤੀ ਗਈ 20 ਡਾਲਰ ਦੇ ਯਾਤਰਾ ਸੇਵਾ ਖ਼ਰਚ ਨੂੰ ਸਾਬਕਾ ਸੰਸਦ ਮੈਂਬਰ ...

ਪੂਰੀ ਖ਼ਬਰ »

ਤੁਗਲਕਾਬਾਦ ਵਿਖੇ ਗੁਰੂ ਰਵਿਦਾਸ ਮੰਦਰ ਦੀ ਮੁੜ ਉਸਾਰੀ ਨੰੂ ਲੈ ਕੇ 1 ਕਰੋੜ ਦਸਤਖ਼ਤ ਦੀ ਮੁਹਿੰਮ ਆਰੰਭ

ਸੜੋਆ, 16 ਸਤੰਬਰ (ਨਾਨੋਵਾਲੀਆ)- ਆਲ ਇੰਡੀਆ ਆਦਿ ਧਰਮ ਮਿਸ਼ਨ ਭਾਰਤ ਵਲੋਂ ਪੂਰੇ ਦੇਸ਼ 'ਚ ਗੁਰੂ ਰਵਿਦਾਸ ਦੇ ਅਸਥਾਨਾਂ ਦੀ ਖੋਜ਼, ਉਨ੍ਹਾਂ ਦੇ ਜੀਵਨ ਫ਼ਲਸਫ਼ੇ ਨੂੰ ਘਰ-ਘਰ ਪਹੁੰਚਾਉਣ ਤੇ ਦਿੱਲੀ ਦੇ ਤੁਗਲਕਾਬਾਦ ਵਿਖੇ ਗੁਰੂ ਰਵਿਦਾਸ ਮੰਦਰ ਦੀ ਮੁੜ ਉਸਾਰੀ ਨੂੰ ਲੈ ਕੇ ...

ਪੂਰੀ ਖ਼ਬਰ »

ਯਾਦਗਾਰੀ ਹੋ ਨਿੱਬੜਿਆ ਸੱਤਵਾਂ ਉਦਾਸੀ ਸਿੱਖ ਸੰਮੇਲਨ-ਬਾਬਾ ਬੇਦੀ

ਜਲੰਧਰ, 16 ਸਤੰਬਰ (ਅ.ਬ)-ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਬਾਬਾ ਸ੍ਰੀਚੰਦ ਦਾ 525ਵਾਂ ਪ੍ਰਕਾਸ਼ ਦਿਵਸ ਗੁਰਦੁਆਰਾ ਗੁਰੂ ਨਾਨਕ ਦਰਬਾਰ ਬਾਬਾ ਸ੍ਰੀਚੰਦ ਜੀ ਮਹਾਰਾਜ ਮਿਆਣੀ ਰੋਡ, ਟਾਂਡਾ ਵਿਖੇ ਉਨ੍ਹਾਂ ਦੇ ਆਪਣੇ ਪਰਿਵਾਰ ਵਿਚੋਂ ਬਾਬਾ ਸੁਖਦੇਵ ਸਿੰਘ ...

ਪੂਰੀ ਖ਼ਬਰ »

ਬਟਾਲਾ ਫ਼ੈਕਟਰੀ ਧਮਾਕੇ ਦੇ ਜ਼ਿੰਮੇਵਾਰ ਅਧਿਕਾਰੀਆਂ ਨੂੰ ਬਰਖ਼ਾਸਤ ਕਰ ਕੇ ਕਾਨੂੰਨੀ ਕਾਰਵਾਈ ਕੀਤੀ ਜਾਵੇ-ਬਾਜਵਾ

ਚੰਡੀਗੜ੍ਹ, 16 ਸਤੰਬਰ (ਵਿਕਰਮਜੀਤ ਸਿੰਘ ਮਾਨ)-ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਮੱੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖ ਕੇ ਬਟਾਲਾ ਫ਼ੈਕਟਰੀ ਧਮਾਕੇ 'ਚ ਜ਼ਿੰਮੇਵਾਰ ਅਧਿਕਾਰੀਆਂ ਨੂੰ ਬਰਖ਼ਾਸਤ ...

ਪੂਰੀ ਖ਼ਬਰ »

ਸੀ.ਜੀ.ਸੀ. ਲਾਂਡਰਾਂ ਵਿਖੇ ਨੌਕਰੀ ਮੇਲਾ 21 ਤੇ 22 ਨੂੰ -ਨਵਨੀਤ ਸਿੰਘ

ਐੱਸ. ਏ. ਐੱਸ. ਨਗਰ, 16 ਸਤੰਬਰ (ਕੇ. ਐੱਸ. ਰਾਣਾ)-ਚੰਡੀਗੜ੍ਹ ਗਰੁੱਪ ਆਫ ਕਾਲਜਜ਼ (ਸੀ.ਜੀ.ਸੀ.) ਲਾਂਡਰਾਂ ਵਿਖੇ ਬੈਚ 2019-20 ਲਈ ਪੰਜਾਬ ਪੱਧਰ ਦੇ 'ਘਰ-ਘਰ ਰੁਜ਼ਗਾਰ ਤੇ ਕਾਰੋਬਾਰ' ਮਿਸ਼ਨ ਦਾ ਉਦਘਾਟਨ 21 ਤੇ 22 ਸਤੰਬਰ ਨੂੰ ਕੀਤਾ ਜਾਵੇਗਾ | ਇਸ ਬਾਰੇ ਕਾਲਜ ਦੇ ਬੁਲਾਰੇ ਨਵਨੀਤ ਸਿੰਘ ...

ਪੂਰੀ ਖ਼ਬਰ »

ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਸ਼ਰਧਾਲੂਆਂ 'ਤੇ ਲਗਾਈ ਫੀਸ ਖ਼ਤਮ ਕੀਤੀ ਜਾਵੇ-ਰੰਧਾਵਾ

ਚੰਡੀਗੜ੍ਹ, 16 ਸਤੰਬਰ (ਅਜੀਤ ਬਿਊਰੋ)-ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਾਕਿ ਸਰਕਾਰ ਵਲੋਂ ਸ਼ਰਧਾਲੂਆਂ 'ਤੇ ਲਗਾਈ ਫੀਸ ਦੀ ਸ਼ਰਤ ਨੂੰ ਖ਼ਤਮ ਕਰਨ ਦੀ ਮੰਗ ਕੀਤੀ ਹੈ | ਉਨ੍ਹਾਂ ਕਿਹਾ ਹੈ ਕਿ ਸੰਗਤਾਂ ਵਲੋਂ ...

ਪੂਰੀ ਖ਼ਬਰ »

ਜਨਵਰੀ-2020 ਇੰਟੇਕ 'ਚ ਓਵਰਆਲ 6 ਬੈਂਡ ਨਾਲ ਸਟੱਡੀ ਵੀਜ਼ਾ ਅਪਲਾਈ ਕਰੋ-ਲੈਂਡਮਾਰਕ ਇੰਮੀਗ੍ਰੇਸ਼ਨ

ਜਲੰਧਰ, 16 ਸਤੰਬਰ (ਅ.ਬ.)-ਲੈਂਡਮਾਰਕ ਇਮੀਗ੍ਰੇਸ਼ਨ ਉੱਤਰ ਭਾਰਤ ਦੀ ਇਕਲੌਤੀ ਕੰਪਨੀ ਹੈ ਜਿਸ ਨੇ 2018-19 'ਚ ਸਭ ਤੋਂ ਜ਼ਿਆਦਾ ਸਟੱਡੀ ਵੀਜ਼ਾ ਲਗਵਾਏ ਹਨ | ਜਨਵਰੀ-2020 ਇੰਟੈਕ 'ਚ ਵੀ ਵਿਦਿਆਰਥੀਆਂ ਦੁਆਰਾ ਵੱਡੀ ਗਿਣਤੀ 'ਚ ਫਾਈਲਾਂ ਲਗਵਾਈਆਂ ਜਾ ਰਹੀਆਂ ਹਨ ਤੇ ਨਾਲ ਹੀ 40 ਲੱਖ ...

ਪੂਰੀ ਖ਼ਬਰ »

ਰਾਇਲ ਅਸਟੇਟ ਅਫੋਰਡੇਬਲ ਰੈਜ਼ੀਡੈਂਸ਼ੀਅਲ ਹਾਊਸਿੰਗ ਸਕੀਮ ਲਈ 10 ਹਜ਼ਾਰ ਤੋਂ ਵੱਧ ਲੋਕਾਂ ਦਿੱਤੀ ਅਰਜ਼ੀ-ਡਰਾਅ 22 ਨੂੰ

ਜਲੰਧਰ, 16 ਸਤੰਬਰ (ਅ.ਬ.)-ਪੰਜਾਬ ਸਰਕਾਰ ਵਲੋਂ ਮਾਨਤਾ ਪ੍ਰਾਪਤ ਪੰਜਾਬ ਦੀ ਪਹਿਲੀ ਅਫੋਰਡੇਬਲ ਰੈਜ਼ੀਡੈਂਸ਼ੀਅਲ ਹਾਊਸਿੰਗ ਸਕੀਮ ਨੂੰ ਲੈ ਕੇ ਲੋਕਾਂ 'ਚ ਬਹੁਤ ਉਤਸ਼ਾਹ ਪਾਇਆ ਜਾ ਰਿਹਾ ਹੈ, 10 ਹਜ਼ਾਰ ਤੋਂ ਵੱਧ ਲੋਕਾਂ ਵਲੋਂ ਇਸ ਸਕੀਮ ਲਈ ਅਰਜ਼ੀਆਂ ਦਿੱਤੀਆਂ ਗਈਆਂ ਹਨ | ...

ਪੂਰੀ ਖ਼ਬਰ »

ਪਾਕਿ 'ਚ ਇਸਲਾਮ ਵਿਰੁੱਧ ਗ਼ਲਤ ਸ਼ਬਦਾਵਲੀ ਬੋਲਣ ਦੇ ਝੂਠੇ ਦੋਸ਼ 'ਚ ਹਿੰਦੂ ਪਿ੍ੰਸੀਪਲ ਗਿ੍ਫ਼ਤਾਰ

ਅੰਮਿ੍ਤਸਰ, 16 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਬਾ ਸਿੰਧ ਦੇ ਘੋਟਕੀ ਸ਼ਹਿਰ 'ਚ ਬੀਤੇ ਦਿਨ ਨੂਤਨ ਲਾਲ ਨਾਮੀ ਹਿੰਦੂ ਪਿ੍ੰਸੀਪਲ ਨੂੰ ਇਸਲਾਮ ਵਿਰੁੱਧ ਗ਼ਲਤ ਸ਼ਬਦਾਵਲੀ ਬੋਲਣ ਦੇ ਝੂਠੇ ਦੋਸ਼ 'ਚ ਪੁਲਿਸ ਨੇ ਹਿਰਾਸਤ 'ਚ ਲੈ ਲਿਆ | ਸੱਖਰ ਦੇ ਵਧੀਕ ਇੰਸਪੈਕਟਰ ...

ਪੂਰੀ ਖ਼ਬਰ »

ਹਰਸਿਮਰਤ ਵਲੋਂ ਹਾਈਵੇਅ ਅਥਾਰਟੀ ਨੂੰ ਕਰਤਾਰਪੁਰ ਸਾਹਿਬ ਲਾਂਘਾ 31 ਅਕਤੂਬਰ ਤੱਕ ਮੁਕੰਮਲ ਕਰਨ ਦੇ ਨਿਰਦੇਸ਼

ਚੰਡੀਗੜ੍ਹ, 16 ਸਤੰਬਰ (ਅਜੀਤ ਬਿਊਰੋ)- ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ ਤੇ ਲੈਂਡ ਪੋਰਟਸ ਅਥਾਰਟੀ ਦੇ ਅਧਿਕਾਰੀਆਂ ਨੂੰ ਨਿਰਮਾਣ ਕਾਰਜਾਂ 'ਚ ਤੇਜ਼ੀ ਲਿਆਉਂਦੇ ਹੋਏ ਕਰਤਾਰਪੁਰ ਸਾਹਿਬ ਲਾਂਘੇ ...

ਪੂਰੀ ਖ਼ਬਰ »

ਨਿੱਜੀ ਨਿਊਜ਼ ਚੈਨਲ 'ਤੇ ਕੈਪਟਨ ਦੀ ਇੰਟਰਵਿਊ 'ਤੇ ਲੱਗੀ ਰੋਕ ਹਟਾਈ

ਅੰਮਿ੍ਤਸਰ, 16 ਸਤੰਬਰ (ਰੇਸ਼ਮ ਸਿੰਘ)-ਇਕ ਨਿੱਜੀ ਟੀ. ਵੀ. ਖ਼ਬਰਾਂ ਦੇ ਚੈਨਲ 'ਤੇ ਕੈਪਟਨ ਅਮਰਿੰਦਰ ਸਿੰਘ ਦੀ ਵਿਵਾਦਤ ਇੰਟਰਵਿਊ 'ਤੇ ਲੱਗੀ ਰੋਕ ਅੱਜ ਇੱਥੇ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਆਰ. ਐਸ. ਬਾਜਵਾ ਦੀ ਅਦਾਲਤ ਵਲੋਂ ਹਟਾ ਦਿੱਤੀ ਗਈ ਹੈ | ਅਦਾਲਤ 'ਚ ਇਹ ਕੇਸ ਬੀਤੇ ਸਾਲ ...

ਪੂਰੀ ਖ਼ਬਰ »

ਪੰਜਾਬ ਕੈਮਿਸਟ ਐਸੋਸੀਏਸ਼ਨ ਵਲੋਂ ਸਰਕਾਰ ਨੂੰ ਇਕ ਮਹੀਨੇ ਦਾ ਨੋਟਿਸ

ਸੰਗਰੂਰ, 16 ਸਤੰਬਰ (ਧੀਰਜ ਪਸ਼ੌਰੀਆ) -ਪੰਜਾਬ ਸਰਕਾਰ ਵਲੋਂ ਪੰਜਾਬ ਦੇ ਕਰੀਬ 24500 ਕੈਮਿਸਟਾਂ 'ਤੇ ਥੋਪੀ ਗਈ ਸੋਧੀ ਹੋਈ ਡਰੱਗ ਪਾਲਿਸੀ ਨੂੰ ਲੈ ਕੇ ਪੰਜਾਬ ਕੈਮਿਸਟ ਐਸੋਸੀਏਸ਼ਨ ਦਾ ਰੁੱਖ ਕਾਫ਼ੀ ਸਖ਼ਤ ਹੋ ਗਿਆ ਹੈ | ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਸੁਰਿੰਦਰ ਦੁੱਗਲ, ...

ਪੂਰੀ ਖ਼ਬਰ »

ਬਾਬਾ ਵਿਸਾਖਾ ਸਿੰਘ ਦੀ ਬਰਸੀ ਸਮਾਗਮ ਸਬੰਧੀ ਨਗਰ ਕੀਰਤਨ ਸਜਾਇਆ

ਕਿਸ਼ਨਪੁਰਾ ਕਲਾਂ, 16 ਸਤੰਬਰ (ਅਮਲੋਕ ਸਿੰਘ ਕਲਸੀ)-ਸੰਤ ਬਾਬਾ ਵਿਸਾਖਾ ਸਿੰਘ ਦੀ 51ਵੀਂ ਬਰਸੀ ਸਬੰਧੀ ਪਿੰਡ ਕਿਸ਼ਨਪੁਰ ਕਲਾਂ ਵਿਖੇ ਚੱਲ ਰਹੇ ਸਮਾਗਮਾਂ ਦੌਰਾਨ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਮੇਂ ਸ੍ਰੀ ਗੁਰੂ ਗ੍ਰੰਥ ...

ਪੂਰੀ ਖ਼ਬਰ »

ਡਾ. ਤੇਜਵੰਤ ਮਾਨ ਨਾਲ ਹੋਏ ਦੁਰਵਿਵਹਾਰ ਦੀ ਘਟਨਾ ਲਈ ਉੱਠੀ ਜਾਂਚ ਦੀ ਮੰਗ

ਸੰਗਰੂਰ, 16 ਸਤੰਬਰ (ਸੁਖਵਿੰਦਰ ਸਿੰਘ ਫੁੱਲ)-ਕੇਂਦਰੀ ਪੰਜਾਬੀ ਲੇਖਕ ਸਭਾ (ਸੇਖੋਂ) ਡਾ. ਤੇਜਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਹਰ ਭਾਸ਼ਾ ਦਾ ਆਪਣਾ ਰੰਗ ਤੇ ਮੁਹਾਵਰਾ ਹੁੰਦਾ ਹੈ | ਉਨ੍ਹਾਂ ਚਿਤਾਵਨੀ ਦਿੱਤੀ ਕਿ ਪੰਜਾਬੀ ਭਾਸ਼ਾ ਦੀ ਬੇਕਦਰੀ ਬਰਦਾਸ਼ਤ ਨਹੀਂ ਕੀਤੀ ...

ਪੂਰੀ ਖ਼ਬਰ »

ਸੈਕਟਰ 17 'ਚ ਹੋਈ ਹੱਤਿਆ ਦੇ ਮਾਮਲੇ 'ਚ ਬਾਕਸਰ ਗੈਂਗ ਦੇ 3 ਮੈਂਬਰ ਗਿ੍ਫ਼ਤਾਰ

ਚੰਡੀਗੜ੍ਹ, 16 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 17 ਦੀ ਪੁਰਾਣੀ ਜ਼ਿਲ੍ਹਾ ਅਦਾਲਤ ਨੇੜੇ 4 ਸਤੰਬਰ ਨੂੰ ਹਰਿਆਣਾ ਦੇ ਰਹਿਣ ਵਾਲੇ ਤੇਜਿੰਦਰਪਾਲ ਉਰਫ਼ ਮੱਲ੍ਹੀ ਦੀ ਹੱਤਿਆ ਦੇ ਮਾਮਲੇ 'ਚ ਚੰਡੀਗੜ੍ਹ ਪੁਲਿਸ ਦੀ ਕ੍ਰਾਈਮ ਬਰਾਂਚ ਨੇ 3 ਮੁਲਜ਼ਮਾਂ ਨੂੰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX