ਤਾਜਾ ਖ਼ਬਰਾਂ


ਇਨੋਵਾ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ
. . .  5 minutes ago
ਸੁਨਾਮ ਊਧਮ ਸਿੰਘ ਵਾਲਾ, 21 ਜਨਵਰੀ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਅੱਜ ਸਵੇਰੇ ਸੁਨਾਮ-ਲਖਮੀਰਵਾਲਾ ਸੜਕ 'ਤੇ ਵਾਪਰੇ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਇੱਕ ਨੌਜਵਾਨ...
ਰਿਸ਼ਵਤ ਲੈਂਦਿਆਂ ਏ. ਸੀ. ਪੀ. ਦਾ ਰੀਡਰ ਰੰਗੇ ਹੱਥੀਂ ਕਾਬੂ
. . .  25 minutes ago
ਜਲੰਧਰ, 21 ਜਨਵਰੀ- ਜਲੰਧਰ ਦੇ ਏ. ਸੀ. ਪੀ. ਵੈਸਟ ਬਰਜਿੰਦਰ ਸਿੰਘ ਦੇ ਰੀਡਰ ਰਾਜੇਸ਼ ਕੁਮਾਰ ਨੂੰ ਵਿਜੀਲੈਂਸ ਦੀ ਟੀਮ ਨੇ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਰਾਜੇਸ਼ ਕੁਮਾਰ ਨੂੰ ਟੀਮ ਆਪਣੇ...
ਰਿਸ਼ਵਤ ਮੰਗਣ ਵਾਲੇ ਪਟਵਾਰੀ ਦਫ਼ਤਰ 'ਤੇ ਵਿਜੀਲੈਂਸ ਵਲੋਂ ਛਾਪੇਮਾਰੀ, ਪਟਵਾਰੀ ਫ਼ਰਾਰ
. . .  37 minutes ago
ਭੁਲੱਥ, 21 ਜਨਵਰੀ (ਸੁਖਜਿੰਦਰ ਸਿੰਘ ਮੁਲਤਾਨੀ)- ਅੱਜ ਦੁਪਹਿਰ ਵਿਜੀਲੈਂਸ ਵਿਭਾਗ ਕਪੂਰਥਲਾ ਨੇ ਡੀ. ਐੱਸ. ਪੀ. ਕੇਵਲ ਕ੍ਰਿਸ਼ਨ ਦੀ ਅਗਵਾਈ ਹੇਠ 30 ਹਜ਼ਾਰ ਰੁਪਏ ਰਿਸ਼ਵਤ ਵਜੋਂ...
ਦਿੱਲੀ ਆ ਸਕਣਗੇ ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ, ਅਦਾਲਤ ਨੇ ਸ਼ਰਤਾਂ 'ਤੇ ਦਿੱਤੀ ਇਜਾਜ਼ਤ
. . .  53 minutes ago
ਨਵੀਂ ਦਿੱਲੀ, 21 ਜਨਵਰੀ- ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ ਨੂੰ ਤੀਸ ਹਜ਼ਾਰੀ ਕੋਰਟ ਨੇ ਰਾਜਧਾਨੀ ਦਿੱਲੀ ਆਉਣ ਦੀ ਇਜਾਜ਼ਤ ਦੇ ਦਿੱਤੀ ਹੈ। ਹਾਲਾਂਕਿ ਇਹ ਇਜਾਜ਼ਤ ਸ਼ਰਤਾਂ 'ਤੇ...
ਅਕਾਲੀ ਦਲ ਤੋਂ ਬਾਅਦ ਹੁਣ ਭਾਜਪਾ ਦੀ ਸਹਿਯੋਗੀ ਜੇ. ਜੇ. ਪੀ. ਵੀ ਨਹੀਂ ਲੜੇਗੀ ਦਿੱਲੀ ਚੋਣਾਂ
. . .  about 1 hour ago
ਨਵੀਂ ਦਿੱਲੀ, 21 ਜਨਵਰੀ- ਸ਼੍ਰੋਮਣੀ ਅਕਾਲੀ ਦਲ ਤੋਂ ਬਾਅਦ ਭਾਜਪਾ ਦੀ ਸਹਿਯੋਗੀ ਜਨਨਾਇਕ ਜਨਤਾ ਪਾਰਟੀ (ਜੇ. ਜੇ. ਪੀ.) ਨੇ ਵੀ ਦਿੱਲੀ ਵਿਧਾਨ ਸਭਾ ਚੋਣਾਂ ਲੜਨ ਤੋਂ ਇਨਕਾਰ ਕਰ ਦਿੱਤਾ ਹੈ। ਦੂਜੇ ਚੋਣ...
ਹੁਸ਼ਿਆਰਪੁਰ ਵਿਖੇ ਦੋ ਦੁਕਾਨਾਂ 'ਚ ਲੱਗੀ ਭਿਆਨਕ ਅੱਗ
. . .  about 1 hour ago
ਹੁਸ਼ਿਆਰਪੁਰ, 21 ਜਨਵਰੀ (ਬਲਜਿੰਦਰਪਾਲ ਸਿੰਘ)- ਘੰਟਾ ਘਰ ਦੇ ਨਜ਼ਦੀਕ ਡਰਾਈ-ਕਲੀਨਰ ਅਤੇ ਕੱਪੜਿਆਂ ਦੀ ਦੁਕਾਨ 'ਚ ਅੱਜ ਭਿਆਨਕ ਅੱਗ ਲੱਗ ਗਈ। ਇਸ ਹਾਦਸੇ 'ਚ ਲੱਖਾਂ ਰੁਪਏ ਦਾ...
ਜਿਸ ਨੇ ਵਿਰੋਧ ਕਰਨਾ ਹੈ ਕਰ ਲਓ, ਨਾਗਰਿਕਤਾ ਕਾਨੂੰਨ ਵਾਪਸ ਨਹੀਂ ਹੋਵੇਗਾ- ਅਮਿਤ ਸ਼ਾਹ
. . .  about 1 hour ago
ਲਖਨਊ, 21 ਜਨਵਰੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਦੇ ਸਮਰਥਨ 'ਚ ਇੱਕ ਰੈਲੀ ਨੂੰ ਸੰਬੋਧਿਤ ਕੀਤਾ। ਉੱਤਰ ਪ੍ਰਦੇਸ਼ ਦੇ ਲਖਨਊ 'ਚ ਹੋਈ ਇਸ ਰੈਲੀ 'ਚ...
ਮੋਦੀ ਅਤੇ ਓਲੀ ਨੇ ਵਿਰਾਟ ਨਗਰ ਆਈ.ਸੀ.ਪੀ ਦਾ ਕੀਤਾ ਉਦਘਾਟਨ
. . .  about 1 hour ago
ਨੇਪਾਲ, 21 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਨੇਪਾਲ ਦੇ ਪ੍ਰਧਾਨ ਮੰਤਰੀ ਕੇ.ਪੀ. ਸ਼ਰਮਾ ਓਲੀ ਨੇ ਮੰਗਲਵਾਰ ਨੂੰ ਇੱਥੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਦੋਹਾਂ ...
ਜਲ ਸਪਲਾਈ ਵਿਭਾਗ ਦੇ ਐੱਸ. ਡੀ. ਓ. ਨੇ ਚਲਾਈ ਗੋਲੀ, ਕਲਰਕ ਜ਼ਖ਼ਮੀ
. . .  about 2 hours ago
ਸੰਗਰੂਰ, 21 ਜਨਵਰੀ (ਦਮਨਜੀਤ ਸਿੰਘ)- ਸੰਗਰੂਰ ਦੇ ਜਲ ਸਪਲਾਈ ਅਤੇ ਸੀਵਰੇਜ ਬੋਰਡ ਦਫ਼ਤਰ ਵਿਖੇ ਵਿਭਾਗ ਦੇ ਹੀ ਐੱਸ. ਡੀ. ਓ. ਵਲੋਂ ਇੱਕ ਕਲਰਕ 'ਤੇ ਗੋਲੀ ਚਲਾਉਣ ਦਾ ਸਨਸਨੀਖ਼ੇਜ਼ ਮਾਮਲਾ...
ਦੁਕਾਨ ਲੁੱਟਣ ਆਏ ਲੁਟੇਰਿਆ ਨੇ ਮਾਲਕ 'ਤੇ ਚਲਾਈ ਗੋਲੀ
. . .  about 2 hours ago
ਫ਼ਤਿਹਗੜ੍ਹ ਸਾਹਿਬ, 21 ਜਨਵਰੀ (ਬਲਜਿੰਦਰ ਸਿੰਘ) - ਫ਼ਤਿਹਗੜ੍ਹ ਸਾਹਿਬ 'ਚ ਪੈਂਦੇ ਸਰਹਿੰਦ ਮੰਡੀ ਓਵਰਬ੍ਰਿਜ ਨੇੜੇ ਸਥਿਤ ਕਰਿਆਨਾ ਦੀ ਹੋਲਸੇਲ ਦੀ ਦੁਕਾਨ '...
ਅਵੰਤੀਪੋਰਾ 'ਚ ਮੁਠਭੇੜ ਦੌਰਾਨ ਫੌਜ ਦਾ ਜਵਾਨ ਅਤੇ ਇੱਕ ਐੱਸ. ਪੀ. ਓ. ਸ਼ਹੀਦ
. . .  about 2 hours ago
ਸ੍ਰੀਨਗਰ, 21 ਜਨਵਰੀ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਅਵੰਤੀਪੋਰਾ 'ਚ ਅੱਜ ਅੱਤਵਾਦੀਆਂ ਨਾਲ ਹੋਈ ਮੁਠਭੇੜ ਦੌਰਾਨ ਫੌਜ ਦਾ...
ਹਾਈਕੋਰਟ ਪਹੁੰਚਿਆ ਜੇ. ਐੱਨ. ਯੂ. ਵਿਦਿਆਰਥੀ ਸੰਗਠਨ, ਲੇਟ ਫ਼ੀਸ ਅਤੇ ਹੋਸਟਲ ਮੈਨੂਅਲ 'ਚ ਬਦਲਾਅ ਦੀ ਕੀਤੀ ਮੰਗ
. . .  about 2 hours ago
ਨਵੀਂ ਦਿੱਲੀ, 21 ਜਨਵਰੀ- ਦਿੱਲੀ ਸਥਿਤ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ. ਐੱਨ. ਯੂ.) ਪ੍ਰਸ਼ਾਸਨ ਦੇ ਕੁਝ ਫ਼ੈਸਲਿਆਂ ਵਿਰੁੱਧ ਜੇ. ਐੱਨ. ਯੂ. ਵਿਦਿਆਰਥੀ ਸੰਗਠਨ ਦਿੱਲੀ ਹਾਈਕੋਰਟ 'ਚ ਪਹੁੰਚ...
ਕੁਫ਼ਰੀ 'ਚ ਹੋਈ ਤਾਜ਼ਾ ਬਰਫ਼ਬਾਰੀ, ਖਿੜੇ ਸੈਲਾਨੀਆਂ ਦੇ ਚਿਹਰੇ
. . .  about 3 hours ago
ਸ਼ਿਮਲਾ, 21 ਜਨਵਰੀ- ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ 'ਚ ਪੈਂਦੇ ਕੁਫ਼ਰੀ 'ਚ ਅੱਜ ਤਾਜ਼ਾ ਬਰਫ਼ਬਾਰੀ ਹੋਈ, ਜਿਸ ਕਾਰਨ ਹਰ ਪਾਸੇ ਬਰਫ਼ ਦੀ ਚਿੱਟੀ...
ਨੇਪਾਲ ਦੇ ਹੋਟਲ 'ਚੋਂ ਮਿਲੀਆਂ ਕੇਰਲ ਦੇ 8 ਸੈਲਾਨੀਆਂ ਦੀਆਂ ਲਾਸ਼ਾਂ
. . .  about 3 hours ago
ਕਾਠਮੰਡੂ, 21 ਜਨਵਰੀ- ਨੇਪਾਲ ਦੇ ਦਮਨ ਦੇ ਇੱਕ ਹੋਟਲ ਰੂਮ 'ਚੋਂ ਕੇਰਲ ਦੇ 8 ਸੈਲਾਨੀਆਂ ਦੀਆਂ ਲਾਸ਼ਾਂ ਮਿਲੀਆਂ ਹਨ। ਇਸ ਸੰਬੰਧੀ ਪੁਲਿਸ ਦਾ ਕਹਿਣਾ ਹੈ ਕਿ ਮ੍ਰਿਤਕਾਂ ਦੇ...
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  about 4 hours ago
ਨਵੀਂ ਦਿੱਲੀ, 21 ਜਨਵਰੀ- ਜੰਮੂ-ਕਸ਼ਮੀਰ 'ਚੋਂ ਧਾਰਾ 370 ਨੂੰ ਬੇਅਸਰ ਕਰਨ ਦੇ ਕੇਂਦਰ ਸਰਕਾਰ ਦੇ ਫ਼ੈਸਲੇ ਵਿਰੁੱਧ ਦਾਇਰ ਪਟੀਸ਼ਨਾਂ...
ਸੰਗਰੂਰ : ਸ਼੍ਰੋਮਣੀ ਅਕਾਲੀ ਦੇ ਜ਼ਿਲ੍ਹਾ ਪ੍ਰਧਾਨ ਹਾਂਡਾ ਅਤੇ ਸੁਨੀਤਾ ਸ਼ਰਮਾ ਨੇ ਦਿੱਤਾ ਅਸਤੀਫ਼ਾ
. . .  about 4 hours ago
ਪੁਲਵਾਮਾ 'ਚ ਸੀ. ਆਰ. ਪੀ. ਐੱਫ. ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 4 hours ago
ਸੁਨੀਲ ਯਾਦਵ ਹੀ ਲੜਨਗੇ ਕੇਜਰੀਵਾਲ ਵਿਰੁੱਧ ਚੋਣ
. . .  about 4 hours ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 4 hours ago
ਹਾਈਕੋਰਟ ਨੇ ਕੈਟ 'ਤੇ ਹੁਕਮ 'ਤੇ ਲਾਈ ਰੋਕ, ਦਿਨਕਰ ਗੁਪਤਾ ਨੂੰ ਡੀ. ਜੀ. ਪੀ. ਬਣਾਈ ਰੱਖਣ ਦੀ ਹਿਦਾਇਤ
. . .  about 4 hours ago
ਅੰਮ੍ਰਿਤਸਰ ਵਿਖੇ ਮਠਿਆਈਆਂ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ
. . .  50 minutes ago
ਵਿਰਾਸਤੀ ਮਾਰਗ 'ਤੇ ਸ਼ਹੀਦ ਸਿੱਖ ਸੂਰਬੀਰ ਯੋਧਿਆਂ ਦੇ ਬੁੱਤ ਲਗਾਉਣ ਦੀ ਮੰਗ
. . .  about 5 hours ago
ਜਵਾਹਰ ਸੁਰੰਗ ਦੇ ਆਲੇ-ਦੁਆਲੇ ਭਾਰੀ ਬਰਫ਼ਬਾਰੀ ਕਾਰਨ ਕੌਮੀ ਹਾਈਵੇਅ-44 ਬੰਦ, ਸੈਂਕੜੇ ਟਰੱਕ ਫਸੇ
. . .  about 5 hours ago
ਦਿੱਲੀ ਵਿਧਾਨ ਸਭਾ ਚੋਣਾਂ : ਕੇਜਰੀਵਾਲ ਦੇ ਸਾਹਮਣੇ ਉਮੀਦਵਾਰ ਬਦਲ ਸਕਦੀ ਹੈ ਭਾਜਪਾ
. . .  about 5 hours ago
ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਇੱਕ ਹੋਰ ਸੂਚੀ
. . .  about 6 hours ago
ਸਰਬ ਪਾਰਟੀ ਮੀਟਿੰਗ ਤੋਂ ਪਹਿਲਾਂ ਸੁਖਬੀਰ ਨੇ ਸੱਦੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ
. . .  about 6 hours ago
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਅੱਜ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ
. . .  about 6 hours ago
ਦਿੱਲੀ ਚੋਣਾਂ 'ਚ ਭਾਜਪਾ 50 ਤੋਂ ਵਧੇਰੇ ਸੀਟਾਂ 'ਤੇ ਜਿੱਤੇਗੀ- ਤੇਜਿੰਦਰ ਬੱਗਾ
. . .  about 6 hours ago
ਕਾਬੂ ਹੇਠ ਹੋਈ ਰਘੁਬੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਅੱਗ
. . .  about 7 hours ago
ਪੁਲਿਸ ਹਿਰਾਸਤ 'ਚ ਤੇਲਗੂ ਦੇਸ਼ਮ ਪਾਰਟੀ ਦੇ ਸੰਸਦ ਮੈਂਬਰ ਜੈਦੇਵ ਗੱਲਾ
. . .  about 7 hours ago
ਬਗ਼ਦਾਦ: ਅਮਰੀਕੀ ਦੂਤਾਵਾਸ ਨੇੜੇ ਇਕ ਵਾਰ ਫਿਰ ਦਾਗੇ ਗਏ ਰਾਕੇਟ
. . .  about 9 hours ago
ਸੂਰਤ 'ਚ ਰਘੁਵੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਭਿਆਨਕ ਅੱਗ
. . .  about 9 hours ago
ਅੱਜ ਦਾ ਵਿਚਾਰ
. . .  about 9 hours ago
ਜਲੰਧਰ : ਮਾਮੂਲੀ ਤਕਰਾਰ 'ਤੇ ਭਰਾ ਨੇ ਭਰਾ ਦੇ ਮਾਰਿਆ ਚਾਕੂ
. . .  1 day ago
ਵਿਜੀਲੈਂਸ ਟੀਮ ਨੇ ਏ.ਐੱਸ.ਆਈ ਨੂੰ 20 ਹਜ਼ਾਰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ : ਅਕਾਲੀ ਦਲ ਨੇ ਦਿੱਲੀ ਚੋਣਾਂ ਲੜਨ ਤੋਂ ਕੀਤਾ ਇਨਕਾਰ
. . .  1 day ago
ਪ੍ਰਧਾਨ ਮੰਤਰੀ ਤੇ ਜੇ.ਪੀ ਨੱਢਾ ਵੱਲੋਂ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ
. . .  1 day ago
ਸੁਰੱਖਿਆ ਪ੍ਰਬੰਧਾਂ ਤਹਿਤ ਰਾਜਾਸਾਂਸੀ ਹਵਾਈ ਅੱਡਾ ਵਿਖੇ ਰੈੱਡ ਅਲਰਟ ਜਾਰੀ
. . .  1 day ago
ਪੂਰਬੀ ਲੰਡਨ 'ਚ ਤਿੰਨ ਸਿੱਖ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ
. . .  about 1 hour ago
ਪੱਬ ਜੀ ਗੇਮ ਖੇਡਦੇ ਸਮੇਂ 12 ਵੀਂ ਜਮਾਤ ਦਾ ਵਿਦਿਆਰਥੀ ਹੋਇਆ ਬਿਮਾਰ
. . .  about 1 hour ago
ਦਿੱਲੀ 'ਚ ਭਾਜਪਾ ਨੇ 3 ਸੀਟਾਂ ਦਿੱਤੀਆਂ ਸਹਿਯੋਗੀਆਂ ਨੂੰ
. . .  about 1 hour ago
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਦਿੱਤਾ ਗਿਆ ਰੋਸ ਧਰਨਾ
. . .  about 1 hour ago
ਸਰਕਾਰੀ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਇਆ ਜਾਵੇ -ਮਨਜੀਤ ਸਿੰਘ ਰਾਏ
. . .  about 1 hour ago
ਕਾਲਿੰਦੀ ਕੁੰਜ-ਸ਼ਾਹੀਨ ਬਾਗ ਰੋਡ ਖੁਲ੍ਹਵਾਉਣ ਲਈ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ
. . .  16 minutes ago
ਈ. ਡੀ. ਵਲੋਂ ਕਾਰਤੀ ਚਿਦੰਬਰਮ ਕੋਲੋਂ ਪੁੱਛਗਿੱਛ
. . .  26 minutes ago
ਡੀ. ਐੱਸ. ਪੀ. ਦਵਿੰਦਰ ਸਿੰਘ ਦੇ ਬੰਗਲਾਦੇਸ਼ ਦੇ ਦੌਰੇ ਦੀ ਵੀ ਹੋ ਰਹੀ ਹੈ ਜਾਂਚ- ਜੰਮੂ-ਕਸ਼ਮੀਰ ਦੇ ਡੀ. ਜੀ. ਪੀ.
. . .  42 minutes ago
ਐੱਨ. ਚੰਦਰਸ਼ੇਖਰਨ ਨੇ ਕੀਤੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ
. . .  57 minutes ago
ਰੋਡ ਸ਼ੋਅ 'ਚ ਹੀ ਬੀਤਿਆ ਸਮਾਂ, ਕੇਜਰੀਵਾਲ ਹੁਣ ਕੱਲ੍ਹ ਭਰਨਗੇ ਨਾਮਜ਼ਦਗੀ ਪੱਤਰ
. . .  about 1 hour ago
ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਿੱਲੀ 'ਚ ਅਕਾਲੀ-ਭਾਜਪਾ ਗਠਜੋੜ ਟੁੱਟਣ ਦੀਆਂ ਖ਼ਬਰਾਂ
. . .  about 1 hour ago
ਸੁਪਰੀਮ ਕੋਰਟ ਵਲੋਂ ਨਿਰਭੈਆ ਦੇ ਦੋਸ਼ੀ ਪਵਨ ਦੀ ਪਟੀਸ਼ਨ ਖ਼ਾਰਜ, ਅਪਰਾਧ ਵੇਲੇ ਨਾਬਾਲਗ ਹੋਣ ਦੀ ਕਹੀ ਸੀ ਗੱਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 1 ਅੱਸੂ ਸੰਮਤ 551

ਮੋਗਾ

ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਜ਼ਿਲ੍ਹਾ ਮੋਗਾ ਦਾ ਡੈਲੀਗੇਟ ਇਜਲਾਸ ਸਮਾਪਤ

ਕੋਟ ਈਸੇ ਖਾਂ, 16 ਸਤੰਬਰ (ਯਸ਼ਪਾਲ ਗੁਲਾਟੀ)- ਦੇਸ਼ ਪੱਧਰੀ ਮਜ਼ਦੂਰਾਂ ਦੀ ਸਿਰਮੌਰ ਜਥੇਬੰਦੀ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਦਾ ਜ਼ਿਲ੍ਹਾ ਮੋਗਾ ਦਾ ਡੈਲੀਗੇਟ ਇਜਲਾਸ ਸਥਾਨਕ ਸ਼ਹਿਰ ਦੇ ਧਰਮਕੋਟ ਰੋਡ 'ਤੇ ਸਥਿਤ ਇਕ ਧਰਮਸ਼ਾਲਾ ਵਿਖੇ ਜਗੀਰ ਸਿੰਘ ਬੱਧਨੀ, ਅੰਗਰੇਜ ਸਿੰਘ ਦੋਬੁਰਜੀ ਅਤੇ ਕੁਲਦੀਪ ਕੌਰ ਮੰਦਰ ਦੀ ਪ੍ਰਧਾਨਗੀ ਮੰਡਲ ਦੀ ਨਿਗਰਾਨੀ ਹੇਠ ਸਮਾਪਤ ਹੋਇਆ ਜਿਸ ਵਿਚ ਜ਼ਿਲੇ੍ਹ ਭਰ ਤੋਂ ਪਹੁੰਚੇ ਡੈਲੀਗੇਟਾਂ ਨੇ ਸ਼ਮੂਲੀਅਤ ਕੀਤੀ | ਇਜਲਾਸ ਸ਼ੁਰੂ ਕਰਨ ਸਮੇਂ ਸਭ ਤੋਂ ਪਹਿਲਾ ਵਿੱਛੜੇ ਸਾਥੀ ਲਛਮਣ ਸਿੰਘ ਗਾਜੀਆਣਾ ਅਤੇ ਤਾਜ ਸਿੰਘ ਫਿਰੋਜ਼ਵਾਲ ਬਾਡਾ ਨੂੰ ਦੋ ਮਿੰਟ ਦਾ ਮੌਨ ਧਾਰਨ ਕਰਕੇ ਸ਼ਰਧਾਂਜਲੀ ਦਿੱਤੀ ਗਈ | ਇਸ ਤੋਂ ਬਾਅਦ ਉਚੇਚੇ ਤੌਰ 'ਤੇ ਪਹੁੰਚੇ ਇਸ ਜਥੇਬੰਦੀ ਦੇ ਸੂਬਾ ਪੱਧਰੀ ਆਗੂ ਰਾਮ ਸਿੰਘ ਨੂਰਪੁਰੀ ਨੇ ਹਾਜ਼ਰ ਡੈਲੀਗੇਟਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਡੀ ਜਥੇਬੰਦੀ ਦੀ ਚੋਣ ਜਮਹੂਰੀ ਢੰਗ ਨਾਲ ਕੀਤੀ ਜਾਂਦੀ ਹੈ ਜਿਸ ਮੁਤਾਬਿਕ ਸਬ ਡਵੀਜ਼ਨਾਂ ਦੀ ਚੋਣਾਂ ਤੋਂ ਬਾਅਦ ਜ਼ਿਲ੍ਹਾ ਪੱਧਰੀ ਟੀਮਾਂ ਦਾ ਗਠਨ ਕੀਤਾ ਜਾ ਰਿਹਾ ਹੈ ਜਿਸ ਦੀ ਲੜੀ ਵਜੋਂ ਅੱਜ ਜਿਲ੍ਹਾ ਮੋਗਾ ਇਕਾਈ ਦੀ ਟੀਮ ਚੁਣੀ ਜਾ ਰਹੀ ਹੈ | ਇਸ ਤੋਂ ਬਾਅਦ ਪੰਜਾਬ ਦਾ ਸੂਬਾ ਇਜਲਾਸ ਸੰਗਰੂਰ ਵਿਖੇ 19, 20 ਨਵੰਬਰ ਨੂੰ ਹੋ ਰਿਹਾ ਹੈ ਅਤੇ ਇਸੇ ਤਰ੍ਹਾਂ ਦੇਸ਼ ਪੱਧਰੀ ਚੋਣ ਲਈ 27,28,29 ਦਸੰਬਰ ਨੂੰ ਕੇਰਲਾ ਵਿਖੇ ਡੈਲੀਗੇਟ ਇਜਲਾਸ ਕੀਤਾ ਜਾ ਰਿਹਾ ਹੈ | ਉਨ੍ਹਾਂ ਹੋਰ ਦੱਸਿਆ ਕਿ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਦਾ ਕੋਈ ਵੀ ਵਿਅਕਤੀ ਜੋ 19 ਤੋਂ 90 ਸਾਲ ਵਿਚਕਾਰ ਹੈ, ਸਿਰਫ਼ 2 ਰੁਪਏ ਦੀ ਮੈਂਬਰਸ਼ਿਪ ਦੀ ਪਰਚੀ ਕਟਵਾ ਕੇ ਇਸ ਦਾ ਮੈਂਬਰ ਬਣ ਸਕਦਾ ਹੈ | ਦੇਸ਼ ਵਿਚਲੀ ਬੇਰੁਜ਼ਗਾਰੀ ਬਾਰੇ ਗੱਲ ਕਰਦਿਆਂ ਨੂਰਪੁਰੀ ਨੇ ਕਿਹਾ ਕਿ ਚੀਨ ਸਾਡੇ ਤੋਂ 2 ਸਾਲ ਬਾਅਦ ਆਜ਼ਾਦ ਹੋਇਆ ਹੈ ਪਰ ਉਥੇ ਸਾਡੇ ਵਾਂਗ ਬੇਰੁਜ਼ਗਾਰੀ ਨਹੀਂ ਕਿਉਂਕਿ ਉਥੇ ਨਫ਼ੇ ਦੀ ਬਜਾਏ ਮਜ਼ਦੂਰਾਂ ਨੂੰ ਕੰਮ ਦੇਣ ਲਈ ਤਰਜੀਹ ਦਿੱਤੀ ਜਾਂਦੀ ਹੈ | ਅਮਰਜੀਤ ਸਿੰਘ ਕੜਿਆਲ, ਅੰਗਰੇਜ ਸਿੰਘ ਦੋਬੁਰਜੀ ਅਤੇ ਭਰਾਤਰੀ ਜਥੇਬੰਦੀ ਦੇ ਤੌਰ 'ਤੇ ਦਿਆਲ ਸਿੰਘ ਕੈਲਾ ਵਲੋਂ ਵੀ ਸੰਬੋਧਨ ਕੀਤਾ ਗਿਆ | ਆਖੀਰ ਵਿੱਚ ਜ਼ਿਲ੍ਹਾ ਪੱਧਰੀ ਚੋਣ ਲਈ ਇਕ ਪੈਨਲ ਸੁਰਜੀਤ ਸਿੰਘ ਗਗੜਾ ਵਲੋਂ ਪੇਸ਼ ਕੀਤਾ ਗਿਆ ਜਿਸ ਵਿੱਚ ਸਰਬਸੰਮਤੀ ਨਾਲ ਪ੍ਰਧਾਨ ਜਗੀਰ ਸਿੰਘ ਬੱਧਨੀ, ਮੀਤ ਪ੍ਰਧਾਨ ਪਿਆਰਾ ਸਿੰਘ ਢਿੱਲੋਂ ਅਤੇ ਹਰਬੰਸ ਸਿੰਘ ਸ਼ੇਰਪੁਰ ਤਾਇਬਾ, ਸੈਕਟਰੀ ਅਮਰਜੀਤ ਸਿੰਘ ਕੜਿਆਲ, ਸਹਾਇਕ ਸੈਕਟਰੀ ਅੰਗਰੇਜ ਸਿੰਘ ਦੋਬੁਰਜੀ ਅਤੇ ਪਿਆਰਾ ਸਿੰਘ ਚੀਮਾ, ਇਸ ਤੋ ਇਲਾਵਾ ਗੁਲਾਬ ਸਿੰਘ ਬਲਖੰਡੀ, ਜੋਗਿੰਦਰ ਸਿੰਘ ਮਾਝਾ, ਗੁਰਚਰਨ ਸਿੰਘ ਨੂਰਪੁਰ, ਸੁਰਜੀਤ ਸਿੰਘ ਕੋਟ ਈਸੇ ਖਾਂ, ਕੁਲਦੀਪ ਕੌਰ ਮੰਦਰ, ਸ਼ਕੀਨਾ ਕੌਰ ਰਾਜਪੂਤ ਧਰਮਕੋਟ, ਮੇਜਰ ਸਿੰਘ ਬੱਡੂਵਾਲਾ, ਜੀਤ ਸਿੰਘ ਔਗੜ, ਪ੍ਰੇਮ ਸਿੰਘ ਸ਼ਤਰੂ, ਵੀਰੋ ਗਲੋਟੀ, ਕੁਲਦੀਪ ਸਿੰਘ ਕੜਿਆਲ ਅਤੇ ਚਮਕੌਰ ਸਿੰਘ ਚੰਦ ਪੁਰਾਣਾ ਵਰਕਿੰਗ ਕਮੇਟੀ ਮੈਂਬਰ ਚੁਣੇ ਗਏ ਅਤੇ 3 ਸੀਟਾਂ ਭਵਿੱਖ ਲਈ ਖਾਲੀ ਰੱਖੀਆਂ ਗਈਆਂ |

ਵਿਧਾਇਕ ਸੁਖਜੀਤ ਸਿੰਘ ਲੋਹਗੜ੍ਹ ਨੇ ਖੇਡ ਮੈਦਾਨ ਦੇ ਨਵੀਨੀਕਰਨ ਪ੍ਰੋਜੈਕਟ ਦਾ ਕੀਤਾ ਉਦਘਾਟਨ

ਕਿਸ਼ਨਪੁਰਾ ਕਲਾਂ, 16 ਸਤੰਬਰ (ਪਰਮਿੰਦਰ ਸਿੰਘ ਗਿੱਲ)- ਹਲਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਦੇ ਯਤਨਾ ਸਦਕਾ ਸਰਕਾਰ ਵਲੋਂ ਜਾਰੀ ਕਰਵਾਈ ਗਰਾਂਟ ਤਹਿਤ ਪਿੰਡ ਭਿੰਡਰ ਕਲਾਂ ਵਿਖੇ ਖੇਡ ਮੈਦਾਨ ਦਾ ਨਵੀਨੀਕਰਨ ਕਰਵਾਇਆ ਜਾ ਰਿਹਾ ਹੈ ਜਿਸ ਦਾ ਰਸਮੀ ਉਦਘਾਟਨ ...

ਪੂਰੀ ਖ਼ਬਰ »

ਪਰਸ ਝਪਟਮਾਰ ਨੂੰ ਹੋਈ 5 ਸਾਲ ਕੈਦ ਤੇ ਜੁਰਮਾਨਾ

ਮੋਗਾ, 16 ਸਤੰਬਰ (ਗੁਰਤੇਜ ਸਿੰਘ)- ਅੱਜ ਜ਼ਿਲ੍ਹਾ ਸੈਸ਼ਨ ਜੱਜ ਮੁਨੀਸ਼ ਸਿੰਗਲ ਦੀ ਅਦਾਲਤ ਨੇ ਇਕ ਨੌਜਵਾਨ ਨੂੰ ਪਰਸ ਝਪਟਣ ਦੇ ਮਾਮਲੇ ਵਿਚ 5 ਸਾਲ ਕੈਦ ਤੇ 5 ਹਜ਼ਾਰ ਰੁਪਏ ਜੁਰਮਾਨਾ ਭਰਨ ਦੇ ਹੁਕਮ ਜਾਰੀ ਕੀਤੇ ਹਨ | ਜਾਣਕਾਰੀ ਮੁਤਾਬਿਕ ਘੱਲ ਕਲਾਂ ਰੋਡ ਮੋਗਾ ਨਿਵਾਸੀ ...

ਪੂਰੀ ਖ਼ਬਰ »

ਵਿਸ਼ਾਲ ਖ਼ੂਨਦਾਨ ਕੈਂਪ 22 ਨੂੰ

ਬਿਲਾਸਪੁਰ, 16 ਸਤੰਬਰ (ਸੁਰਜੀਤ ਸਿੰਘ ਗਾਹਲਾ)- ਐਸ.ਐਸ. ਜੈਨ ਸਭਾ ਤੇ ਲਾਇਨਜ਼ ਕਲੱਬ ਮੰਡੀ ਨਿਹਾਲ ਸਿੰਘ ਵਾਲਾ ਵਲੋਂ ਕਲੱਬ ਦੇ 22ਵੇਂ ਜਨਮ ਦਿਨ ਦੀ ਖ਼ੁਸ਼ੀ ਵਿਚ 22 ਸਤੰਬਰ ਨੂੰ ਸਵੇਰੇ 9 ਵਜੇ ਜੈਨ ਭਵਨ ਨਜ਼ਦੀਕ ਟੈਲੀਫ਼ੋਨ ਐਕਸਚੇਂਜ ਨਿਹਾਲ ਸਿੰਘ ਵਾਲਾ ਵਿਖੇ ਵਿਸ਼ਾਲ ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ ਬੱਚੀ ਦੀ ਮੌਤ

ਕੋਟ ਈਸੇ ਖਾਂ, 16 ਸਤੰਬਰ (ਗੁਰਮੀਤ ਸਿੰਘ ਖਾਲਸਾ)- ਪਿੰਡ ਲੁਹਾਰਾ ਵਿਚ ਸਵੇਰ ਸਮੇਂ ਇਕ ਡੇਢ ਸਾਲ ਦੀ ਬੱਚੀ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ¢ ਜਾਣਕਾਰੀ ਮੁਤਾਬਿਕ ਕਿਰਨਦੀਪ ਕੌਰ ਪਤਨੀ ਤਰਸੇਮ ਸਿੰਘ ਵਾਸੀ ਪਿੰਡ ਮਾਹਲਾ ਜੋ ਕਿ ਪਿੰਡ ਲੁਹਾਰਾ ਵਿਖੇ ਆਪਣੀ ਬੱਚੀ ਤਮੰਨਾ ...

ਪੂਰੀ ਖ਼ਬਰ »

ਚੋਰਾਂ ਨੇ ਕੱਪੜੇ ਵਾਲੀ ਦੁਕਾਨ ਤੋਂ ਉਡਾਈ ਨਕਦੀ ਤੇ ਕੱਪੜੇ

ਮੋਗਾ, 16 ਸਤੰਬਰ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਬੀਤੀ ਰਾਤ ਸਥਾਨਕ ਸ਼ਹਿਰ ਦੇ ਪ੍ਰਤਾਪ ਰੋਡ ਵਿਖੇ ਰਾਮੂੰਵਾਲੀਆ ਦੀ ਕੱਪੜੇ ਦੀ ਹੱਟੀ ਵਿਚੋਂ ਅਣਪਛਾਤੇ ਚੋਰਾਂ ਵਲੋਂ ਨਗਦੀ ਤੇ ਕੱਪੜਾ ਚੋਰੀ ਕਰ ਲੈਣ ਦਾ ਸਮਾਚਾਰ ਮਿਲਿਆ ਹੈ | ਜਾਣਕਾਰੀ ਮੁਤਾਬਿਕ ਪਵਨ ਕੁਮਾਰ ...

ਪੂਰੀ ਖ਼ਬਰ »

ਸਰੋਵਰ ਸਾਧੂਆਣਾ ਸਾਹਿਬ ਵਿਖੇ ਸ਼ੈੱਡ ਦੀ ਉਸਾਰੀ ਸ਼ੁਰੂ

ਮੋਗਾ, 16 ਸਤੰਬਰ (ਸ਼ਿੰਦਰ ਸਿੰਘ ਭੁਪਾਲ)- ਸੰਤ ਬਾਬਾ ਸੂਰਤ ਸਿੰਘ, ਸੰਤ ਬਾਬਾ ਰਾਮ ਸਿੰਘ ਸਰੋਵਰ ਸਾਧੂਆਣਾ ਸਾਹਿਬ ਦੇ ਮੁੱਖ ਸੇਵਾਦਾਰ ਪ੍ਰਧਾਨ ਬਲਕਾਰ ਸਿੰਘ ਗਿੱਲ ਤੋਂ ਪ੍ਰਾਪਤ ਜਾਣਕਾਰੀ ਮੁਤਾਬਿਕ ਸੰਗਤਾਂ ਦੇ ਆਰਾਮ ਕਰਨ ਲਈ ਇਕ ਵੱਡੇ ਸ਼ੈੱਡ ਦੀ ਉਸਾਰੀ ਸੰਗਤ ਤੇ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਰੱਖਣ ਦੇ ਮਾਮਲੇ 'ਚ 10 ਸਾਲ ਕੈਦ ਤੇ ਜੁਰਮਾਨਾ

ਮੋਗਾ, 16 ਸਤੰਬਰ (ਗੁਰਤੇਜ ਸਿੰਘ)- ਅੱਜ ਜ਼ਿਲ੍ਹਾ ਵਧੀਕ ਸੈਸ਼ਨ ਜੱਜ ਜਗਦੀਪ ਸੂਦ ਦੀ ਅਦਾਲਤ ਨੇ ਇਕ ਵਿਅਕਤੀ ਨੂੰ ਭਾਰੀ ਮਾਤਰਾ ਵਿਚ ਨਸ਼ੀਲੀਆਂ ਗੋਲੀਆਂ ਰੱਖਣ ਦੇ ਮਾਮਲੇ ਵਿਚ 10 ਸਾਲ ਕੈਦ ਤੇ ਇਕ ਲੱਖ ਰੁਪਏ ਜੁਰਮਾਨਾ ਭਰਨ ਦੇ ਹੁਕਮ ਜਾਰੀ ਕੀਤੇ ਹਨ | ਜੁਰਮਾਨਾ ਨਾ ਭਰਨ ...

ਪੂਰੀ ਖ਼ਬਰ »

'ਪੰਜਾਬ ਬੋਲਦਾ' ਮੁਹਿੰਮ ਤਹਿਤ ਐਮ.ਪੀ. ਭਗਵੰਤ ਮਾਨ ਪਿੰਡ ਸੈਦੋਕੇ ਵਿਖੇ ਭਲਕੇ

ਨਿਹਾਲ ਸਿੰਘ ਵਾਲਾ, 16 ਸਤੰਬਰ (ਪਲਵਿੰਦਰ ਸਿੰਘ ਟਿਵਾਣਾ)- ਆਮ ਆਦਮੀ ਪਾਰਟੀ ਵਲੋਂ ਪੰਜਾਬ ਦੇ ਭਖਦੇ ਮੁੱਦਿਆਂ ਨੂੰ ਲੈ ਕੇ 'ਪੰਜਾਬ ਬੋਲਦਾ' ਮੁਹਿੰਮ ਤਹਿਤ ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡ ਸੈਦੋਕੇ ਵਿਖੇ 18 ਸਤੰਬਰ ਨੂੰ ਕੀਤੀ ਜਾ ਰਹੀ ਰੈਲੀ ਦੀਆਂ ਤਿਆਰੀਆਂ ...

ਪੂਰੀ ਖ਼ਬਰ »

ਮਨਰੇਗਾ ਕਰਮਚਾਰੀਆਂ ਵਲੋਂ ਅਣਮਿੱਥੇ ਸਮੇਂ ਲਈ ਬਲਾਕ ਪੱਧਰੀ ਧਰਨਿਆਂ ਦੀ ਸ਼ੁਰੂਆਤ

ਬਾਘਾ ਪੁਰਾਣਾ, 16 ਸਤੰਬਰ (ਬਲਰਾਜ ਸਿੰਗਲਾ)- ਮਨਰੇਗਾ ਕਰਮਚਾਰੀ ਪੰਜਾਬ ਦੇ ਸੱਦੇ ਮੁਤਾਬਿਕ ਬਲਾਕ ਬਾਘਾ ਪੁਰਾਣਾ ਦੀ ਮਨਰੇਗਾ ਕਰਮਚਾਰੀ ਯੂਨੀਅਨ ਵਲੋਂ ਬਲਾਕ ਪ੍ਰਧਾਨ ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਅਣਮਿਥੇ ਸਮੇਂ ਲਈ ਧਰਨਿਆਂ ਦੀ ਸ਼ੁਰੂਆਤ ਕੀਤੀ ਗਈ | ਧਰਨੇ ...

ਪੂਰੀ ਖ਼ਬਰ »

ਗੋਲਡਨ ਐਜੂਕੇਸ਼ਨ ਨੇ ਲਗਵਾਇਆ ਆਸਟੇ੍ਰਲੀਆ ਦਾ ਵਿਜ਼ਟਰ ਵੀਜ਼ਾ

ਮੋਗਾ, 16 ਸਤੰਬਰ (ਸੁਰਿੰਦਰਪਾਲ ਸਿੰਘ)- ਮਾਲਵਾ ਿਖ਼ੱਤੇ ਦੀ ਪ੍ਰਸਿੱਧ ਸੰਸਥਾ ਗੋਲਡਨ ਐਜੂਕੇਸ਼ਨ ਜੋ ਵਧੇਰੇ ਲੋਕਾਂ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰ ਰਹੀ ਹੈ, ਨੇ ਰੂਪ ਰਾਣੀ ਵਾਸੀ ਫ਼ਿਰੋਜ਼ਪੁਰ ਦਾ ਆਸਟੇ੍ਰਲੀਆ ਦਾ ...

ਪੂਰੀ ਖ਼ਬਰ »

ਸੜਕ ਦੀ ਬਿਨਾਂ ਸਫ਼ਾਈ ਕੀਤੇ ਪਾਏ ਜਾ ਰਹੇ ਪ੍ਰੀਮੈਕਸ ਦਾ ਲੋਕਾਂ ਨੇ ਕੀਤਾ ਵਿਰੋਧ

ਠੱਠੀ ਭਾਈ, 16 ਸਤੰਬਰ (ਜਗਰੂਪ ਸਿੰਘ ਮਠਾੜੂ)- ਬਾਘਾ ਪੁਰਾਣਾ ਦੇ ਇਕ ਠੇਕੇਦਾਰ ਵਲੋਂ ਬਣਾਈ ਜਾ ਰਹੀ ਸੁਖਾਨੰਦ ਬੰਬੀਹਾ ਭਾਈ ਲਿੰਕ ਰੋਡ ਸੜਕ ਦੀ ਸਫ਼ਾਈ ਕੀਤੇ ਬਿਨਾਂ ਪਾਏ ਜਾ ਰਹੇ ਪ੍ਰੀਮਿਕਸ ਦਾ ਮੁੱਦਾ ਉਸ ਸਮੇਂ ਗਰਮਾ ਗਿਆ ਜਦ ਪਿੰਡ ਸੁਖਾਨੰਦ ਦੇ ਮੁਹਤਬਰ ਆਗੂਆਂ ...

ਪੂਰੀ ਖ਼ਬਰ »

18 ਦੀ ਭਗਵੰਤ ਮਾਨ ਦੀ ਰੈਲੀ ਨੂੰ ਲੈ ਕੇ ਵਰਕਰਾਂ ਦੀਆਂ ਲਾਈਆਂ ਡਿਊਟੀਆਂ

ਸਮਾਧ ਭਾਈ/ਨਿਹਾਲ ਸਿੰਘ ਵਾਲਾ, 16 ਸਤੰਬਰ (ਗੁਰਮੀਤ ਸਿੰਘ ਮਾਣੂੰਕੇ/ਪਲਵਿੰਦਰ ਸਿੰਘ ਟਿਵਾਣਾ)-ਆਮ ਆਦਮੀ ਪਾਰਟੀ ਦੀ ਅਹਿਮ ਮੀਟਿੰਗ ਪਿੰਡ ਸੈਦੋਕੇ ਵਿਖੇ ਪਾਰਟੀ ਵਰਕਰ ਕੇਵਲ ਸਿੰਘ ਮੈਂਬਰ ਦੇ ਗ੍ਰਹਿ ਵਿਖੇ ਕੀਤੀ ਗਈ | ਇਸ ਮੌਕੇ ਬਲਾਕ ਪ੍ਰਧਾਨ ਇਕੱਤਰ ਸਿੰਘ ਮਾਣੂੰਕੇ ...

ਪੂਰੀ ਖ਼ਬਰ »

ਐਾਜਲਸ ਇੰਟਰਨੈਸ਼ਨਲ ਨੇ ਲਗਵਾਇਆ ਇਕ ਮਡਿਊਲ 'ਚੋਂ 5.5 ਬੈਂਡ 'ਤੇ ਕੈਨੇਡਾ ਦਾ ਸਟੱਡੀ ਵੀਜ਼ਾ

ਮੋਗਾ, 16 ਸਤੰਬਰ (ਸੁਰਿੰਦਰਪਾਲ ਸਿੰਘ)- ਮੋਗਾ ਦੀ ਮੰਨੀ-ਪ੍ਰੰਨੀ ਸੰਸਥਾ ਐਾਜਲਸ ਇੰਟਰਨੈਸ਼ਨਲ ਜੋ ਕਿ ਮੋਗਾ ਦੇ ਅੰਮਿ੍ਤਸਰ ਰੋਡ ਤੇ ਢਿੱਲੋਂ ਕਲੀਨਿਕ ਦੇ ਨਾਲ ਸਥਿਤ ਹੈ, ਵਲੋਂ ਬਹੁਤ ਸਾਰੇ ਵਿਦਿਆਰਥੀਆਂ ਦੇ ਵੱਖ-ਵੱਖ ਦੇਸ਼ਾਂ ਵਿਚ ਪੜ੍ਹਾਈ ਕਰਨ ਦੇ ਸੁਪਨਿਆਂ ਨੂੰ ...

ਪੂਰੀ ਖ਼ਬਰ »

ਖੇਤ 'ਚ ਖਾਦ ਪਾ ਰਹੇ ਕਿਸਾਨ ਦੀ ਕਰੰਟ ਲੱਗਣ ਨਾਲ ਹੋਈ ਮੌਤ

ਮੋਗਾ, 16 ਸਤੰਬਰ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)- ਥਾਣਾ ਧਰਮਕੋਟ ਅਧੀਨ ਪੈਂਦੇ ਪਿੰਡ ਦੌਲੇਵਾਲਾ ਕਲਾਂ ਵਿਖੇ ਖੇਤ ਵਿਚ ਫ਼ਸਲ 'ਤੇ ਖਾਦ ਪਾ ਰਹੇ ਇਕ ਕਿਸਾਨ ਦੀ ਪਾਣੀ ਵਿਚ ਕਰੰਟ ਆ ਜਾਣ ਕਾਰਨ ਮੌਤ ਹੋਣ ਦਾ ਪਤਾ ਲੱਗਾ ਹੈ | ਜਾਣਕਾਰੀ ਅਨੁਸਾਰ ਕਿਸਾਨ ਨਿਸ਼ਾਨ ਸਿੰਘ ...

ਪੂਰੀ ਖ਼ਬਰ »

ਬਲੌਜ਼ਮਸ ਵਿਖੇ ਸੀ.ਬੀ.ਐਸ.ਈ. ਵਲੋਂ ਜੀਵਨ ਜਾਚ ਸਬੰਧੀ ਵਰਕਸ਼ਾਪ

ਕਿਸ਼ਨਪੁਰਾ ਕਲਾਂ, 16 ਸਤੰਬਰ (ਅਮੋਲਕ ਸਿੰਘ ਕਲਸੀ)- ਬਲੌਜ਼ਮਜ ਕਾਨਵੈਂਟ ਸਕੂਲ ਸਿੱਧਵਾਂ ਬੇਟ ਰੋਡ ਜਗਰਾਉਂ ਵਿਖੇ ਅੱਜ ਸੀ.ਬੀ.ਐਸ.ਈ. ਵਲੋਂ 'ਜੀਵਨ ਜਾਂਚ' ਵਿਸ਼ੇ ਉੱਤੇ ਅਧਿਆਪਕਾਂ ਲਈ ਵਰਕਸ਼ਾਪ ਲਗਾਈ ਗਈ ਜਿਸ ਵਿਚ ਕਈ ਸਕੂਲਾਂ ਦੇ ਅਧਿਆਪਕਾਂ ਨੇ ਭਾਗ ਲਿਆ | ਸਕੂਲ ਦੇ ...

ਪੂਰੀ ਖ਼ਬਰ »

ਆਪਣੇ ਵਾਹਨਾਂ ਦੇ ਕਾਗ਼ਜ਼ ਪੂਰੇ ਰੱਖੋ-ਚੌਕੀ ਇੰਚਾਰਜ

ਕਿਸ਼ਨਪੁਰਾ ਕਲਾਂ 16 ਸਤੰਬਰ (ਅਮੋਲਕ ਸਿੰਘ ਕਲਸੀ)- ਅਮਰਜੀਤ ਸਿੰਘ ਬਾਜਵਾ ਐੱਸ.ਐੱਸ.ਪੀ. ਮੋਗਾ ਦੀਆਂ ਸਖ਼ਤ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਏ.ਐਸ.ਆਈ. ਬੂਟਾ ਸਿੰਘ ਭੁੱਲਰ ਚੌਕੀ ਇੰਚਾਰਜ ਕਿਸ਼ਨਪੁਰਾ ਕਲਾਂ ਨੇ ਪੁਲਿਸ ਪਾਰਟੀ ਸਮੇਤ ਕਿਸ਼ਨਪੁਰਾ ਖ਼ੁਰਦ ਦਾਨੂੰਵਾਲਾ ...

ਪੂਰੀ ਖ਼ਬਰ »

ਲੋਹਗੜ੍ਹ ਦੀ ਸੂਝ-ਬੂਝ ਸਦਕਾ ਨਗਰ ਪੰਚਾਇਤ ਚੋਣਾਂ 'ਚ ਵੀ ਹੂੰਝਾ ਫੇਰ ਜਿੱਤ ਪ੍ਰਾਪਤ ਹੋਵੇਗੀ-ਤਿਵਾੜੀ

ਕੋਟ ਈਸੇ ਖਾਂ, 16 ਸਤੰਬਰ (ਗੁਰਮੀਤ ਸਿੰਘ ਖਾਲਸਾ)- ਆਪਣੀ ਸਿਆਸੀ ਸੂਝ-ਬੂਝ ਸਦਕਾ ਹਲਕਾ ਧਰਮਕੋਟ ਵਿਚ ਵੱਡੇ ਫ਼ਰਕ ਨਾਲ ਵਿਧਾਨ ਸਭਾ ਚੋਣਾਂ 'ਚ ਸ਼ਾਨਦਾਰ ਜਿੱਤ ਪ੍ਰਾਪਤ ਕਰਨ ਵਾਲੇ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਦੀ ਅਗਵਾਈ ਵਿਚ ਲੰਘੀਆਂ ਧਰਮਕੋਟ ਨਗਰ ਕੌਾਸਲ, ...

ਪੂਰੀ ਖ਼ਬਰ »

ਸੰਤ ਆਸ਼ਰਮ ਨਹਿਰ ਵਾਲੀ ਗਊਸ਼ਾਲਾ ਵਿਖੇ ਗੋਲਡ ਮੈਡਲ ਕਵੀਸ਼ਰੀ ਮੁਕਾਬਲੇ ਸ਼ੁਰੂ

ਬੱਧਨੀ ਕਲਾਂ, 16 ਸਤੰਬਰ (ਸੰਜੀਵ ਕੋਛੜ)- ਮਹਾਨ ਤਿਆਗੀ, ਤਪੱਸਵੀ ਅਤੇ ਵੇਦਾਂਤੀ ਸ੍ਰੀਮਾਨ 108 ਸੁਆਮੀ ਮਹੇਸ਼ ਮੁਨੀ ਬੋਰੇ ਵਾਲੇ ਅਤੇ ਸ੍ਰੀਮਾਨ ਸੰਤ ਬਲਵੀਰ ਸਿੰਘ ਰਣੀਏ ਵਾਲਿਆਂ ਦੀ ਸਦੀਵੀਂ ਮਿੱਠੀ ਯਾਦ ਨੰੂ ਸਮਰਪਿਤ ਸੰਤ ਆਸ਼ਰਮ ਗਊਸ਼ਾਲਾ ਨਹਿਰ ਵਾਲੀ ਬੱਧਨੀ ਕਲਾਂ ...

ਪੂਰੀ ਖ਼ਬਰ »

ਜ਼ਿਲ੍ਹਾ ਇੰਟਕ ਪ੍ਰਧਾਨ ਵਿਜੇ ਧੀਰ ਨੇ ਸੁਣੀਆਂ ਮਨਰੇਗਾ ਮਜ਼ਦੂਰਾਂ ਦੀਆਂ ਸਮੱਸਿਆਵਾਂ

ਨੱਥੂਵਾਲਾ ਗਰਬੀ, 16 ਸਤੰਬਰ (ਸਾਧੂ ਰਾਮ ਲੰਗੇਆਣਾ)-ਬਲਾਕ ਬਾਘਾ ਪੁਰਾਣਾ ਦੇ ਪਿੰਡ ਨਾਥੇਵਾਲਾ ਵਿਖੇ ਡੇਰਾ ਧੰਨ ਧੰਨ ਬਾਬਾ ਅਤਰ ਦਾਸ 'ਚ ਪਿੰਡ ਦੇ ਮਨਰੇਗਾ ਮਜ਼ਦੂਰਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਉਨ੍ਹਾਂ ਦਾ ਹੱਲ ਕਰਾਉਣ ਦਾ ਭਰੋਸਾ ਦੇਣ ਲਈ ਜ਼ਿਲ੍ਹਾ ਇੰਟਕ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਕੈਂਪ

ਧਰਮਕੋਟ, 16 ਸਤੰਬਰ (ਪਰਮਜੀਤ ਸਿੰਘ)- ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਅੰਤਰਰਾਸ਼ਟਰੀ ਪੱਧਰ 'ਤੇ ਮਨਾਉਣ ਲਈ ਵਿਆਪਕ ਪ੍ਰਬੰਧ ਕੀਤੇ ਜਾ ...

ਪੂਰੀ ਖ਼ਬਰ »

ਹਿੰਦੀ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ

ਮੋਗਾ, 16 ਸਤੰਬਰ (ਜਸਪਾਲ ਸਿੰਘ ਬੱਬੀ)- ਦੀ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ ਮੋਗਾ ਵਿਖੇ ਹਿੰਦੀ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ | ਵਿਦਿਆਰਥੀਆ ਨੇ ਹਿੰਦੀ ਵਿਚ ਕਵਿਤਾ ਸੁਣਾਈਆਂ | ਚੇਅਰਮੈਨ ਇੰਜ. ਜਨੇਸ਼ ਗਰਗ ਨੇ ਬੱਚਿਆਂ ਨੂੰ ਹਿੰਦੀ ਦੀ ਮਹੱਤਤਾ ਤੋਂ ਜਾਣੂ ...

ਪੂਰੀ ਖ਼ਬਰ »

ਸ਼ਹੀਦ ਕਰਤਾਰ ਸਿੰਘ ਸਰਾਭਾ ਕਲੱਬ ਸੁਖਾਨੰਦ ਨੂੰ ਇਕ ਲੱਖ 1100 ਰੁਪਏ ਦੀ ਰਾਸ਼ੀ ਦਾਨ

ਠੱਠੀ ਭਾਈ, 16 ਸਤੰਬਰ (ਜਗਰੂਪ ਸਿੰਘ ਮਠਾੜੂ)- ਸਮਾਜ ਸੇਵੀ ਕੰਮਾਂ ਨੂੰ ਸਮਰਪਿਤ ਸ਼ਹੀਦ ਕਰਤਾਰ ਸਿੰਘ ਸਰਾਭਾ ਸਪੋਰਟਸ ਐਾਡ ਵੈੱਲਫੇਅਰ ਕਲੱਬ ਪਿੰਡ ਸੁਖਾਨੰਦ ਦੇ 41 ਮੈਂਬਰੀ ਉੱਦਮੀ ਅਤੇ ਸੇਵਾਦਾਰ ਨੌਜਵਾਨਾਂ ਦੀ ਸੇਵਾ ਭਾਵਨਾ ਤੋਂ ਪ੍ਰੇਰਿਤ ਹੁੰਦਿਆਂ ਰਾਮ ਸਿੰਘ ਨੇ ...

ਪੂਰੀ ਖ਼ਬਰ »

ਡਰੀਮ ਬਿਲਡਰਜ਼ ਦੀ ਨਵਜੋਤ ਕੌਰ ਨੇ ਹਾਸਲ ਕੀਤੇ ਈਚ 6.5 ਬੈਂਡ

ਬਾਘਾ ਪੁਰਾਣਾ, 16 ਸਤੰਬਰ (ਬਲਰਾਜ ਸਿੰਗਲਾ)- ਡਰੀਮ ਬਿਲਡਰਜ਼ ਗਰੁੱਪ ਆਫ਼ ਇੰਸਟੀਚਿਊਟ ਅਤੇ ਇਮੀਗਰੇਸ਼ਨ ਸੰਸਥਾ ਬਾਘਾ ਪੁਰਾਣਾ ਦੇ ਐਮ.ਡੀ. ਨਵਜੋਤ ਸਿੰਘ ਬਰਾੜ ਨੇ ਦੱਸਿਆ ਕਿ ਇਸ ਸੰਸਥਾ ਦੀ ਵਿਦਿਆਰਥਣ ਨਵਜੋਤ ਕੌਰ ਪੁੱਤਰੀ ਬੂਟਾ ਸਿੰਘ ਵਾਸੀ ਕਾਲੇਕੇ ਨੇ ਬਹੁਤ ਹੀ ...

ਪੂਰੀ ਖ਼ਬਰ »

ਪਲਾਸਟਿਕ ਮੁਕਤ ਭਾਰਤ ਤਹਿਤ ਦੁਕਾਨਾਂ 'ਤੇ ਸਟਿੱਕਰ ਲਗਾਏ

ਕੋਟ ਈਸੇ ਖਾਂ, 16 ਸਤੰਬਰ (ਨਿਰਮਲ ਸਿੰਘ ਕਾਲੜਾ)- ਸਰਕਾਰ ਦੀਆਂ ਹਦਾਇਤਾਂ ਅਨੁਸਾਰ ਅਤੇ ਵਿਕਾਸ ਉੱਪਲ ਕਾਰਜ ਸਾਧਕ ਅਫ਼ਸਰ ਨਗਰ ਪੰਚਾਇਤ ਕੋਟ ਈਸੇ ਖਾਂ ਦੀ ਅਗਵਾਈ ਹੇਠ ਸਵੱਛਤਾ ਹੀ ਸੇਵਾ 11 ਸਤੰਬਰ ਤੋਂ 27 ਅਕਤੂਬਰ ਤੱਕ ਮਨਾਇਆ ਜਾ ਰਿਹਾ ਹੈ | ਇਸ ਪ੍ਰੋਗਰਾਮ ਤਹਿਤ ਡਿਪਟੀ ...

ਪੂਰੀ ਖ਼ਬਰ »

ਟੱਚ ਸਕਾਈ ਦੀ ਵਿਦਿਆਰਥਣ ਨੇ ਹਾਸਲ ਕੀਤੇ 7 ਬੈਂਡ

ਬਾਘਾ ਪੁਰਾਣਾ, 16 ਸਤੰਬਰ (ਬਲਰਾਜ ਸਿੰਗਲਾ)- ਸਥਾਨਕ ਟੱਚ ਸਕਾਈ ਇੰਸਟੀਚਿਊਟ ਆਫ਼ ਇੰਗਲਿਸ਼ ਦੀ ਹੋਣਹਾਰ ਵਿਦਿਆਰਥਣ ਕਾਜਲਪ੍ਰੀਤ ਕੌਰ ਪੁੱਤਰੀ ਨਰਿੰਦਰ ਸਿੰਘ ਵਾਸੀ ਸਮਾਲਸਰ ਨੇ ਆਈਲਟਸ ਵਿਚੋਂ ਓਵਰਆਲ 7 ਬੈਂਡ ਤੇ 6 ਈਚ ਬੈਂਡ ਹਾਸਲ ਕਰਕੇ ਸੰਸਥਾ ਤੇ ਆਪਣੇ ਮਾਪਿਆਂ ਦਾ ...

ਪੂਰੀ ਖ਼ਬਰ »

ਮਗਨਰੇਗਾ ਯੂਨੀਅਨ ਨੇ ਮੰਗਾਂ ਨੂੰ ਲੈ ਕੇ ਲਗਾਇਆ ਧਰਨਾ

ਮੋਗਾ, 16 ਸਤੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਅੱਜ ਬਲਾਕ ਮੋਗਾ ਇਕ ਤੇ ਦੋ ਦੇ ਮਗਨਰੇਗਾ ਕਰਮਚਾਰੀਆਂ ਵਲੋਂ ਬਲਾਕ ਪ੍ਰਧਾਨ ਹਰਮਨਦੀਪ ਸਿੰਘ ਦੀ ਅਗਵਾਈ ਵਿਚ ਮੰਗਾਂ ਨੂੰ ਲੈ ਕੇ ਧਰਨਾ ਲਗਾਇਆ | ਧਰਨੇ ਨੂੰ ਸੰਬੋਧਨ ਕਰਦਿਆਂ ਬਲਾਕ ਪ੍ਰਧਾਨ ਹਰਮਨਦੀਪ ਸਿੰਘ ਨੇ ...

ਪੂਰੀ ਖ਼ਬਰ »

ਬੀ.ਐਸ.ਐਨ.ਐਲ. ਕਰਮਚਾਰੀ ਜਥੇਬੰਦੀ ਦੀ ਮਾਨਤਾ ਲਈ 18 ਜਥੇਬੰਦੀਆਂ ਨੇ ਵੋਟਾਂ 'ਚ ਹਿੱਸਾ ਲਿਆ

ਮੋਗਾ, 16 ਸਤੰਬਰ (ਜਸਪਾਲ ਸਿੰਘ ਬੱਬੀ)- ਬੀ.ਐਸ.ਐਨ.ਐਲ. ਕਰਮਚਾਰੀ ਜਥੇਬੰਦੀ ਦੀ ਮਾਨਤਾ ਲਈ ਆਲ ਇੰਡੀਆ ਪੱਧਰ 'ਤੇ 18 ਜਥੇਬੰਦੀਆਂ ਨੇ ਭਾਗ ਲਿਆ | ਜਾਣਕਾਰੀ ਦਿੰਦਿਆਂ ਭਾਰਤ ਭੂਸ਼ਨ ਬਰਾਂਚ ਸਕੱਤਰ ਨੈਸ਼ਨਲ ਫੈੱਡਰੇਸ਼ਨ ਇੰਪਲਾਈਜ਼ ਐਨ.ਐਫ.ਟੀ.ਈ. ਨੇ ਦੱਸਿਆ ਕਿ ਫ਼ਿਰੋਜ਼ਪੁਰ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਵਲੋਂ ਸੁਲਤਾਨਪੁਰ ਲੋਧੀ ਸੇਵਾ ਲਈ ਵੱਡੇ ਪੱਧਰ 'ਤੇ ਜਾਵੇਗਾ ਜਥਾ-ਜਥੇ ਮਾਹਲਾ

ਬਾਘਾ ਪੁਰਾਣਾ, 16 ਸਤੰਬਰ (ਬਲਰਾਜ ਸਿੰਗਲਾ)- ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਜੋ ਸੁਲਤਾਨਪੁਰ ਲੋਧੀ ਵਿਖੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਦੇਖ-ਰੇਖ ਹੇਠ ਕੌਮ ਵਲੋਂ ਸਮਾਗਮ ਕਰਵਾਏ ਜਾ ਰਹੇ ਹਨ | ਇਸ ਸਬੰਧੀ ਸੁਲਤਾਨਪੁਰ ਲੋਧੀ ...

ਪੂਰੀ ਖ਼ਬਰ »

ਪੋਸ਼ਣ ਅਭਿਆਨ ਤਹਿਤ ਸਿਹਤ ਵਿਭਾਗ ਨੇ ਅਨੀਮੀਆ ਿਖ਼ਲਾਫ਼ ਛੇੜੀ ਜੰਗ

ਮੋਗਾ, 16 ਸਤੰਬਰ (ਅਮਰਜੀਤ ਸਿੰਘ ਸੰਧੂ)- ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਅਤੇ ਇਸਤਰੀ ਤੇ ਬਾਲ ਭਲਾਈ ਵਿਭਾਗ ਪੰਜਾਬ ਵਲੋਂ ਸਾਂਝੇ ਤੌਰ 'ਤੇ ਚਲਾਏ ਜਾ ਰਹੇ ਪੋਸ਼ਣ ਅਭਿਆਨ ਤਹਿਤ ਸਿਹਤ ਬਲਾਕ ਡਰੋਲੀ ਭਾਈ ਵਲੋਂ ਸਿਵਲ ਸਰਜਨ ਮੋਗਾ ਡਾ: ਹਰਿੰਦਰਪਾਲ ਸਿੰਘ ਦੇ ...

ਪੂਰੀ ਖ਼ਬਰ »

ਅਜੀਤਵਾਲ ਵਿਖੇ ਸਵੈ-ਰੁਜ਼ਗਾਰ ਸਬੰਧੀ ਜਾਗਰੂਕਤਾ ਸੈਮੀਨਾਰ

ਅਜੀਤਵਾਲ, 16 ਸਤੰਬਰ (ਹਰਦੇਵ ਸਿੰਘ ਮਾਨ)-ਭਾਰਤ ਸਰਕਾਰ, ਐਮ.ਐਸ.ਐਮ.ਈ. ਵਿਕਾਸ ਸੰਸਥਾਨ ਲੁਧਿਆਣਾ ਵਲੋਂ ਲਾਲਾ ਲਾਜਪਤ ਰਾਏ ਮੈਮੋਰੀਅਲ ਪੋਲੀਟੈਕਨਿਕ ਕਾਲਜ ਅਜੀਤਵਾਲ (ਮੋਗਾ) ਵਿਖੇ ਦੋ ਦਿਨਾਂ ਉਦਯੋਗਿਕ ਪੇ੍ਰਰਨਾ ਅਭਿਆਨ ਤਹਿਤ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮਾਗਮ

ਮੋਗਾ, 16 ਸਤੰਬਰ (ਰਾਜੇਸ਼ ਕੋਛੜ)- ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਮੋਗਾ ਵਲੋਂ ਵਿਸ਼ੇਸ਼ ਸਮਾਗਮ ਗੁਰਦੁਆਰਾ ਸ਼ੋ੍ਰਮਣੀ ਸ਼ਹੀਦ ਬਾਬਾ ਜੀਵਨ ਸਿੰਘ ਬਸਤੀ ਸਾਧਾਂ ਵਾਲੀ ਵਿਖੇ ਹੋਇਆ | ਜਾਣਕਾਰੀ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਮਟਵਾਣੀ ਦੇ ਧਾਰਮਿਕ ਸਮਾਗਮਾਂ ਸਬੰਧੀ ਪੋਸਟਰ ਜਾਰੀ

ਅਜੀਤਵਾਲ, 16 ਸਤੰਬਰ (ਹਰਦੇਵ ਸਿੰਘ ਮਾਨ)- ਗੁਰਦੁਆਰਾ ਪੜਾਓ ਸਾਹਿਬ ਪਾਤਸ਼ਾਹੀ ਛੇਵੀਂ ਪਿੰਡ ਮਟਵਾਣੀ ਵਿਖੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਤੇ ਸੰਤ ਬਾਬਾ ਜਗਤਾਰ ਸਿੰਘ ਦੀ ਬਰਸੀ ਸਬੰਧੀ 27 ਤੋਂ 29 ਸਤੰਬਰ ਤੱਕ ਹੋਣ ਵਾਲੇ ਧਾਰਮਿਕ ਸਮਾਗਮ ਸਬੰਧੀ ਸੰਗਤ ਤੇ ...

ਪੂਰੀ ਖ਼ਬਰ »

52 ਸਾਲਾ ਵਿਅਕਤੀ ਦੀ ਕੁੱਟਮਾਰ ਿਖ਼ਲਾਫ਼ ਚਾਰ ਔਰਤਾਂ ਸਮੇਤ 11 ਨਾਮਜ਼ਦ

ਮੋਗਾ, 16 ਸਤੰਬਰ (ਸ਼ਿੰਦਰ ਸਿੰਘ ਭੁਪਾਲ)- ਨਾਨਕ ਸਿੰਘ (52) ਪੁੱਤਰ ਇੰਦਰ ਸਿੰਘ ਵਾਸੀ ਮਨਾਵਾਂ ਨੇ ਆਪਣਾ ਘਰ ਬਣਾਉਣ ਲਈ ਆਪਣੀ ਸਾਲੀ ਦਾ ਲੜਕਾ ਸੋਨੂੰ ਪੁੱਤਰ ਬਸੰਤ ਸਿੰਘ ਵਾਸੀ ਕਪੂਰਥਲਾ ਨੂੰ ਬੁਲਾਇਆ ਹੋਇਆ ਸੀ | ਸੋਨੂੰ ਦੀ ਪਿੰਡ ਦੀ ਇਕ ਲੜਕੀ ਨਾਲ ਗੱਲਬਾਤ ਹੋ ਗਈ ਜਿਸ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX